ਤਾਜਾ ਖ਼ਬਰਾਂ


ਅਕਾਲੀ ਆਗੂ ਦਲਬੀਰ ਸਿੰਘ ਢਿਲਵਾਂ ਦਾ ਗੋਲੀਆਂ ਮਾਰ ਕੇ ਕਤਲ
. . .  21 minutes ago
ਕੋਟਲੀ ਸੂਰਤ ਮੱਲ੍ਹੀ, 19 ਨਵੰਬਰ (ਕੁਲਦੀਪ ਸਿੰਘ ਨਾਗਰਾ) - ਥਾਣਾ ਕੋਟਲੀ ਸੂਰਤ ਮੱਲ੍ਹੀ ਅਧੀਨ ਆਉਂਦੇ ਪਿੰਡ ਢਿਲਵਾਂ 'ਚ ਬੀਤੀ ਰਾਤ ਅਕਾਲੀ ਆਗੂ ਦਲਬੀਰ ਸਿੰਘ ਢਿਲਵਾਂ ਦਾ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦੀ ਖ਼ਬਰ ਹੈ। ਦੱਸਿਆਂ ਜਾ ਰਿਹਾ ਹੈ ਕਿ ਬੀਤੀ ਰਾਤ 9 ਵਜੇ ਕਰੀਬ ਜਦੋਂ ਉਹ ਰੋਜ਼ਾਨਾ ਦੀ ਤਰ੍ਹਾਂ ਰੋਟੀ...
ਇੰਦਰਾ ਗਾਂਧੀ ਨੂੰ ਸ਼ਰਧਾਂਜਲੀ ਕੀਤੀ ਗਈ ਭੇਟ
. . .  42 minutes ago
ਨਵੀਂ ਦਿੱਲੀ, 19 ਨਵੰਬਰ - ਮਰਹੂਮ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਜਨਮ ਦਿਨ ਮੌਕੇ ਕਾਂਗਰਸ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ, ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਤੇ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੇ ਸ਼ਰਧਾਂਜਲੀ ਭੇਟ...
ਦਿੱਲੀ ਐਨ.ਸੀ.ਆਰ. ਵਿਚ ਘਟਿਆ ਪ੍ਰਦੂਸ਼ਣ
. . .  about 1 hour ago
ਨਵੀਂ ਦਿੱਲੀ, 19 ਨਵੰਬਰ - ਦਿੱਲੀ-ਐਨ.ਸੀ.ਆਰ. ਵਿਚ ਮੰਗਲਵਾਰ ਸਵੇਰੇ ਪ੍ਰਦੂਸ਼ਣ ਦਾ ਪੱਧਰ ਘਟਿਆ ਹੈ ਪਰੰਤੂ ਅਜੇ ਵੀ ਆਮ ਨਾਲੋਂ ਖ਼ਰਾਬ ਵਿਚਕਾਰ ਬਣਿਆ ਹੋਇਆ ਹੈ। ਦਿੱਲੀ ਵਿਚ ਏਅਰ ਕੁਆਲਿਟੀ ਇੰਡੈੱਕਸ 218 ਰਿਹਾ ਜੋ ਕਿ ਖ਼ਰਾਬ ਸ਼੍ਰੇਣੀ ਵਿਚ...
ਅੱਜ ਦਾ ਵਿਚਾਰ
. . .  about 1 hour ago
ਸਿਆਚਿਨ : ਗਲੇਸ਼ੀਅਰ 'ਚ 8 ਫਸੇ ਜਵਾਨ, ਬਚਾਅ ਕਾਰਜ ਜਾਰੀ
. . .  1 day ago
ਪੰਜਾਬੀ ਫ਼ਿਲਮ ਅਦਾਕਾਰ ਜਸਵਿੰਦਰ ਭੱਲਾ ਦੇ ਸਾਲੇ ਵੱਲੋਂ ਖ਼ੁਦਕੁਸ਼ੀ, ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
. . .  1 day ago
ਲੁਧਿਆਣਾ, 18 ਨਵੰਬਰ (ਰੁਪੇਸ਼)- ਪੰਜਾਬੀ ਫ਼ਿਲਮ ਇੰਡਸਟਰੀ ਦੇ ਮਸ਼ਹੂਰ ਹਾਸਰਸ ਅਦਾਕਾਰ ਜਸਵਿੰਦਰ ਭੱਲੇ ਦੇ ਸਾਲੇ ਅਲੋਕ ਦੀਪ ਸਿੰਘ (35) ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਖ਼ੁਦਕੁਸ਼ੀ ਲਈ ਉਸ ਨੇ ਤਿੰਨ ਲੋਕਾਂ ...
ਸੜਕ ਹਾਦਸੇ 'ਚ ਦੋ ਮਾਸੂਮ ਬੱਚਿਆਂ ਦੀ ਹੋਈ ਮੌਤ
. . .  1 day ago
ਮਹਿਲ ਕਲਾਂ/ਟੱਲੇਵਾਲ, 18 ਨਵੰਬਰ (ਤਰਸੇਮ ਸਿੰਘ ਚੰਨਣਵਾਲ/ਸੋਨੀ ਚੀਮਾ) - ਜ਼ਿਲ੍ਹਾ ਬਰਨਾਲਾ ਦੇ ਪੁਲਿਸ ਥਾਣਾ ਟੱਲੇਵਾਲ ਅਧੀਨ ਆਉਂਦੇ ਪਿੰਡ ਗਹਿਲ ਨਜ਼ਦੀਕ ਮਾਸੀ ਦੇ ਵਿਆਹ ਤੋਂ ਘਰ ਪਰਤਦਿਆਂ ਸੜਕ ਹਾਦਸੇ...
ਤੀਰ-ਅੰਦਾਜ਼ ਆਰਤੀ ਬਣੀ ਗੋਲਡ ਮੈਡਲਿਸਟ
. . .  1 day ago
ਜ਼ੀਰਕਪੁਰ, 18 ਨਵੰਬਰ (ਹੈਪੀ ਪੰਡਵਾਲਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਪੰਜਾਬ ਰਾਜ ਖੇਡਾਂ ਅੰਡਰ-25 ਔਰਤਾਂ ਦੇ ਮਾਨਸਾ ਵਿਖੇ ਕਰਵਾਏ ਮੁਕਾਬਲਿਆਂ 'ਚ ਦਸਮੇਸ਼ ਖ਼ਾਲਸਾ...
ਜੰਮੂ-ਕਸ਼ਮੀਰ : ਰਾਜੌਰੀ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਸ੍ਰੀਨਗਰ, 18 ਨਵੰਬਰ- ਜੰਮੂ-ਕਸ਼ਮੀਰ ਦੇ ਸੁਦੰਰਬਾਨੀ ਦੇ ਰਾਜੌਰੀ ਜ਼ਿਲ੍ਹੇ 'ਚ ਕੰਟਰੋਲ ਰੇਖਾ 'ਤੇ ਪਾਕਿਸਤਾਨੀ ਫ਼ੌਜ ਵੱਲੋਂ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ ....
ਚੰਗਾਲੀਵਾਲਾ ਕਾਂਡ : ਪੰਜਾਬ ਸਰਕਾਰ ਵੱਲੋਂ ਪੀੜਤ ਪਰਿਵਾਰ ਨੂੰ 20 ਲੱਖ ਰੁਪਏ ਮੁਆਵਜ਼ਾ ਅਤੇ ਨੌਕਰੀ ਦੇਣ ਦਾ ਐਲਾਨ
. . .  1 day ago
ਚੰਡੀਗੜ੍ਹ, 18 ਨਵੰਬਰ (ਵਿਕਰਮਜੀਤ ਸਿੰਘ ਮਾਨ) - ਪਿੰਡ ਚੰਗਾਲੀਵਾਲਾ ਦੇ ਦਲਿਤ ਨੌਜਵਾਨ ਜਗਮੇਲ ਸਿੰਘ ਦੀ ਮੌਤ ਹੋਣ ਮਗਰੋਂ ਵੱਖ ਵੱਖ ਜਥੇਬੰਦੀਆਂ ਵੱਲੋਂ ਲਗਾਏ ਧਰਨੇ ਦੇ ਚੱਲਦਿਆਂ ਸਰਕਾਰ ਨੇ ਪਰਿਵਾਰ ਦੀਆਂ ਮੰਗਾਂ ਨੂੰ...
ਬਿਲ ਗੇਟਸ ਨੇ ਕੀਤੀ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  1 day ago
ਨਵੀਂ ਦਿੱਲੀ, 18 ਨਵੰਬਰ- ਮਾਈਕ੍ਰੋਸੋਫਟ ਦੇ ਸਹਿ-ਸੰਸਥਾਪਕ ਬਿਲ ਗੇਟਸ ਨੇ ਅੱਜ ਰਾਜਧਾਨੀ ਦਿੱਲੀ 'ਚ...
ਸੋਨੀਆ ਗਾਂਧੀ ਨੂੰ ਉਨ੍ਹਾਂ ਦੀ ਰਿਹਾਇਸ਼ 'ਤੇ ਮਿਲਣ ਪਹੁੰਚੇ ਸ਼ਰਦ ਪਵਾਰ
. . .  1 day ago
ਨਵੀਂ ਦਿੱਲੀ, 18 ਨਵੰਬਰ- ਦਿੱਲੀ 'ਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਮਿਲਣ ਦੇ ਲਈ ਉਨ੍ਹਾਂ ਦੀ ਰਿਹਾਇਸ਼ 'ਤੇ ਐਨ.ਐਸ.ਪੀ ਮੁਖੀ ਸ਼ਰਦ ਪਵਾਰ ਪਹੁੰਚੇ ਹਨ। ਦੱਸਿਆ ਜਾ ਰਿਹਾ ਹੈ ਕਿ ਦੋਹਾਂ ਨੇਤਾਵਾਂ...
ਬਿਹਾਰ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, 6 ਬੱਚਿਆਂ 'ਤੇ ਪਲਟਿਆ 18 ਟਾਇਰੀ ਟਰੱਕ
. . .  1 day ago
ਪਟਨਾ, 18 ਨਵੰਬਰ- ਬਿਹਾਰ ਦੇ ਗੋਪਾਲਗੰਜ ਜ਼ਿਲ੍ਹੇ 'ਚ ਅੱਜ ਇੱਕ ਵੱਡਾ ਸੜਕ ਹਾਦਸਾ ਵਾਪਰਿਆ ਹੈ। ਇੱਥੇ ਮਾਰਬਲ ਨਾਲ ਲੱਦਿਆ 18 ਟਾਇਰੀ ਟਰੱਕ ਸੜਕ 'ਤੇ ਪਲਟ ਗਿਆ, ਜਿਸ ਦੇ...
ਹੈਰੋਇਨ ਸਮੇਤ ਫ਼ੌਜ 'ਚੋ ਸੇਵਾ ਮੁਕਤ ਕੈਪਟਨ ਅਤੇ ਪੁਲਿਸ ਮੁਲਾਜ਼ਮ ਕਾਬੂ
. . .  1 day ago
ਪਠਾਨਕੋਟ, 18 ਨਵੰਬਰ (ਸੰਧੂ)- ਨਸ਼ੇ ਦੇ ਕਾਰੋਬਾਰੀਆਂ ਦੇ ਖ਼ਿਲਾਫ਼ ਪੰਜਾਬ ਪੁਲਿਸ ਵੱਲੋਂ ਚਲਾਈ ਗਈ ਮੁਹਿੰਮ ਦੇ ਤਹਿਤ ਜ਼ਿਲ੍ਹਾ ਪਠਾਨਕੋਟ ਪੁਲਿਸ ਦੇ ਹੱਥ ਵੱਡੀ ਸਫਲਤਾ ...
ਜੇ. ਐੱਨ. ਯੂ. ਦੇ ਵਿਦਿਆਰਥੀਆਂ ਨਾਲ ਅਸੀਂ ਗੱਲ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ- ਦਿੱਲੀ ਪੁਲਿਸ
. . .  1 day ago
ਨਵੀਂ ਦਿੱਲੀ, 18 ਨਵੰਬਰ- ਦਿੱਲੀ ਪੁਲਿਸ ਦੇ ਬੁਲਾਰੇ ਮਨਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਪੁਲਿਸ ਵਿਦਿਆਰਥੀਆਂ ਨਾਲ ਉਨ੍ਹਾਂ ਦੀਆਂ ਮੰਗਾਂ ਦੇ ਬਾਰੇ 'ਚ ਗੱਲ ਕਰਨ ਦੀ ਕੋਸ਼ਿਸ਼ ਕਰ...
ਸ਼ਿਵ ਸੈਨਾ, ਟੀ.ਐਮ.ਸੀ ਸਮੇਤ ਹੋਰ ਪਾਰਟੀਆਂ ਦਾ ਰਾਜਸਭਾ ਦੇ ਸਪੀਕਰ ਨੂੰ ਨੋਟਿਸ ਜਾਰੀ
. . .  1 day ago
ਜੇ. ਐੱਨ. ਯੂ. ਵਿਦਿਆਰਥੀਆਂ ਦੇ ਮਾਰਚ ਨੂੰ ਪੁਲਿਸ ਨੇ ਸਫਦਰਜੰਗ ਮਕਬਰੇ ਨੇੜੇ ਰੋਕਿਆ
. . .  1 day ago
11 ਨਮੂਨਿਆਂ ਦੇ ਆਧਾਰ 'ਤੇ ਦਿੱਲੀ ਦੇ ਪਾਣੀ ਦੀ ਗੁਣਵੱਤਾ ਦਾ ਨਹੀਂ ਲਗਾਇਆ ਜਾ ਸਕਦਾ ਅੰਦਾਜ਼ਾ : ਕੇਜਰੀਵਾਲ
. . .  1 day ago
ਵਾਇਰਲ ਫੋਟੋ 'ਤੇ ਬੋਲੇ ਗੰਭੀਰ- ਜੇਕਰ ਜਲੇਬੀ ਖਾਣ ਨਾਲ ਦਿੱਲੀ 'ਚ ਵਧਿਆ ਪ੍ਰਦੂਸ਼ਣ ਤਾਂ ਨਹੀਂ ਖਾਵਾਂਗਾ
. . .  1 day ago
ਪਾਕਿਸਤਾਨ : ਸਤਲੁਜ ਦਰਿਆ 'ਚ ਕਿਸ਼ਤੀ ਪਲਟਣ ਕਾਰਨ ਅੱਠ ਲੋਕਾਂ ਦੀ ਮੌਤ
. . .  1 day ago
ਦੇਸ਼ ਦੀ ਬਿਹਤਰੀ ਲਈ ਰਾਜ ਸਭਾ ਹਮੇਸ਼ਾ ਰਹੀ ਹੈ ਤਿਆਰ : ਪ੍ਰਧਾਨ ਮੰਤਰੀ ਮੋਦੀ
. . .  1 day ago
ਦਲਿਤ ਨੌਜਵਾਨ ਜਗਮੇਲ ਦੇ ਪਰਿਵਾਰਕ ਮੈਂਬਰਾਂ ਵਲੋਂ ਕੈਪਟਨ ਸੰਧੂ ਨਾਲ ਮੁਲਾਕਾਤ
. . .  1 day ago
ਬੂਹ ਹਥਾੜ ਖੇਤਰ 'ਚ ਨਾਜਾਇਜ਼ ਮਾਈਨਿੰਗ ਖ਼ਿਲਾਫ਼ ਵੱਡੀ ਕਾਰਵਾਈ
. . .  1 day ago
ਸੰਸਦ ਭਾਰਤ ਦੀ ਵਿਕਾਸ ਯਾਤਰਾ ਦਾ ਪ੍ਰਤੀਬਿੰਬ ਹੈ- ਮੋਦੀ
. . .  1 day ago
ਰਾਜ ਸਭਾ ਦੇ 250ਵੇਂ ਸੈਸ਼ਨ 'ਚ ਸ਼ਾਮਲ ਹੋਣਾ ਮੇਰੀ ਖ਼ੁਸ਼ਕਿਸਮਤੀ- ਪ੍ਰਧਾਨ ਮੰਤਰੀ ਮੋਦੀ
. . .  1 day ago
ਸਦਨ ਨੇ ਬਦਲੇ ਹਾਲਾਤ 'ਚ ਖ਼ੁਦ ਨੂੰ ਢਾਲਣ ਦੀ ਕੋਸ਼ਿਸ਼ ਕੀਤੀ- ਮੋਦੀ
. . .  1 day ago
ਰਾਜ ਸਭਾ 'ਚ ਯੋਗਦਾਨ ਦੇਣ ਵਾਲਿਆਂ ਨੂੰ ਵਧਾਈਆਂ- ਪ੍ਰਧਾਨ ਮੰਤਰੀ ਮੋਦੀ
. . .  1 day ago
ਰਾਜ ਸਭਾ ਦੇ 250ਵੇਂ ਸੈਸ਼ਨ ਮੌਕੇ ਸਦਨ ਨੂੰ ਸੰਬੋਧਿਤ ਕਰ ਰਹੇ ਹਨ ਪ੍ਰਧਾਨ ਮੰਤਰੀ ਮੋਦੀ
. . .  1 day ago
ਕੈਪਟਨ ਸੰਧੂ ਨਾਲ ਮੁਲਾਕਾਤ ਕਰਨਗੇ ਦਲਿਤ ਨੌਜਵਾਨ ਦੇ ਜਗਮੇਲ ਦੇ ਪਰਿਵਾਰਕ ਮੈਂਬਰ
. . .  1 day ago
ਕੈਲੇਫੋਰਨੀਆ 'ਚ ਗੋਲੀਬਾਰੀ, ਚਾਰ ਲੋਕਾਂ ਦੀ ਮੌਤ
. . .  1 day ago
ਰਾਜ ਸਭਾ ਦੇ 250ਵੇਂ ਸੈਸ਼ਨ ਮੌਕੇ ਸਦਨ ਨੂੰ ਸੰਬੋਧਿਤ ਕਰਨਗੇ ਪ੍ਰਧਾਨ ਮੰਤਰੀ ਮੋਦੀ
. . .  1 day ago
ਸੰਸਦ 'ਚ ਪਹੁੰਚੇ ਸੰਨੀ ਦਿਓਲ
. . .  1 day ago
ਦਿੱਲੀ 'ਚ ਆਸਮਾਨ ਸਾਫ਼, ਇਸ ਲਈ ਔਡ-ਈਵਨ ਦੀ ਕੋਈ ਲੋੜ ਨਹੀਂ- ਕੇਜਰੀਵਾਲ
. . .  1 day ago
ਜੇ. ਐੱਨ. ਯੂ. ਵਿਦਿਆਰਥੀਆਂ ਦੇ ਮਾਰਚ ਨੂੰ ਪੁਲਿਸ ਨੇ ਰੋਕਿਆ
. . .  1 day ago
ਜ਼ਮੀਨੀ ਝਗੜੇ ਦੌਰਾਨ ਨੌਜਵਾਨ ਦਾ ਕਤਲ
. . .  1 day ago
ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ
. . .  1 day ago
ਕੀ ਸਰਕਾਰ ਇਹ ਮੰਨਣ ਲਈ ਤਿਆਰ ਹੈ ਕਿ ਦੇਸ਼ ਆਰਥਿਕ ਮੰਦੀ 'ਚੋਂ ਲੰਘ ਰਿਹਾ ਹੈ- ਭਗਵੰਤ ਮਾਨ
. . .  1 day ago
ਆਈ. ਐੱਨ. ਐਕਸ. ਮੀਡੀਆ ਮਾਮਲਾ : ਚਿਦੰਬਰਮ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਲਈ ਸੁਪਰੀਮ ਕੋਰਟ ਤਿਆਰ
. . .  1 day ago
ਸੜਕ ਕਿਨਾਰੇ ਝਾੜੀਆਂ 'ਚੋਂ ਮਿਲਿਆ ਨਵ-ਜੰਮਿਆ ਲੜਕਾ
. . .  1 day ago
ਕੈਨੇਡਾ ਤੋਂ ਵਿਸ਼ੇਸ਼ ਬੱਸ ਰਾਹੀਂ ਆਏ ਪਰਿਵਾਰ ਨੂੰ ਸ਼੍ਰੋਮਣੀ ਕਮੇਟੀ ਨੇ ਹਰਿਮੰਦਰ ਸਾਹਿਬ ਪਹੁੰਚਣ 'ਤੇ ਕੀਤਾ ਸਨਮਾਨਿਤ
. . .  1 day ago
ਜੇ. ਐੱਨ. ਯੂ. ਦੇ ਵਿਦਿਆਰਥੀਆਂ ਦੇ ਮਾਰਚ ਤੋਂ ਪਹਿਲਾਂ ਸੰਸਦ ਦੇ ਨੇੜੇ ਧਾਰਾ 144 ਲਾਗੂ
. . .  1 day ago
ਲੋਕ ਸਭਾ 'ਚ ਅਰੁਣ ਜੇਤਲੀ, ਸੁਸ਼ਮਾ ਸਵਰਾਜ ਅਤੇ ਰਾਮ ਜੇਠਮਲਾਨੀ ਨੂੰ ਦਿੱਤੀ ਗਈ ਸ਼ਰਧਾਂਜਲੀ
. . .  1 day ago
ਜੰਮੂ-ਕਸ਼ਮੀਰ : ਸ੍ਰੀਨਗਰ ਅਤੇ ਬਨਿਹਾਲ ਵਿਚਾਲੇ ਟਰੇਨ ਸੇਵਾ ਬਹਾਲ
. . .  1 day ago
ਜੰਮੂ-ਕਸ਼ਮੀਰ 'ਚ ਅਸਥਿਰਤਾ ਨੂੰ ਲੈ ਕੇ ਕਾਂਗਰਸ ਪਾਰਟੀ ਨੇ ਲੋਕ ਸਭਾ 'ਚ ਦਿੱਤਾ ਸਥਗਨ ਪ੍ਰਸਤਾਵ ਨੋਟਿਸ
. . .  1 day ago
ਸੰਸਦ ਦੇ ਇਜਲਾਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਵਿਰੋਧੀ ਦਲਾਂ ਕੋਲ ਕੀਤੀ ਸਕਾਰਾਤਮਕ ਸਹਿਯੋਗ ਦੀ ਅਪੀਲ
. . .  1 day ago
ਸਾਰੇ ਮੁੱਦਿਆਂ 'ਤੇ ਖੁੱਲ੍ਹ ਕੇ ਚਰਚਾ ਹੋਣੀ ਚਾਹੀਦੀ ਹੈ- ਮੋਦੀ
. . .  1 day ago
ਉਮੀਦ ਹੈ ਇਸ ਇਜਲਾਸ 'ਚ ਸਕਾਰਾਤਮਕ ਨਤੀਜੇ ਨਿਕਲਣਗੇ- ਪ੍ਰਧਾਨ ਮੰਤਰੀ ਮੋਦੀ
. . .  1 day ago
ਸਕਾਰਾਤਮਕ ਭੂਮਿਕਾ ਲਈ ਸਾਰੇ ਸੰਸਦ ਮੈਂਬਰਾਂ ਦਾ ਧੰਨਵਾਦੀ ਹਾਂ- ਮੋਦੀ
. . .  about 1 hour ago
2019 ਦਾ ਆਖ਼ਰੀ ਅਤੇ ਮਹੱਤਵਪੂਰਨ ਇਜਲਾਸ ਹੈ- ਪ੍ਰਧਾਨ ਮੰਤਰੀ ਮੋਦੀ
. . .  about 1 hour ago
ਸੰਸਦ ਭਵਨ 'ਚ ਪਹੁੰਚੇ ਪ੍ਰਧਾਨ ਮੰਤਰੀ ਮੋਦੀ, ਮੀਡੀਆ ਨੂੰ ਕਰ ਰਹੇ ਹਨ ਸੰਬੋਧਿਤ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 11 ਜੇਠ ਸੰਮਤ 550

ਮਾਨਸਾ

ਕੇਂਦਰੀ ਭਾਜਪਾ ਸਰਕਾਰ ਦੀਆਂ ਲੋਕ ਵਿਰੋਧੀ ਕਾਰਵਾਈਆਂ ਨੂੰ ਰੋਕਣ ਲਈ ਖੱਬੀਆਂ ਤੇ ਜਮਹੂਰੀ ਧਿਰਾਂ ਨੂੰ ਇਕ ਮੰਚ 'ਤੇ ਇਕੱਠਾ ਹੋਣਾ ਸਮੇਂ ਦੀ ਲੋੜ

ਬਲਵਿੰਦਰ ਸਿੰਘ ਧਾਲੀਵਾਲ
ਮਾਨਸਾ, 23 ਮਈ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਦੀ ਭਾਜਪਾ ਸਰਕਾਰ ਨੇ ਪਿਛਲੇ 4 ਵਰਿ੍ਹਆਂ ਦੇ ਰਾਜ ਦੌਰਾਨ ਜਿੱਥੇ ਚੋਣਾਂ ਸਮੇਂ ਲੋਕਾਂ ਨਾਲ ਕੀਤੇ ਵਾਅਦਿਆਂ 'ਚੋਂ ਇਕ ਵੀ ਪੂਰਾ ਨਹੀਂ ਕੀਤਾ ਉੱਥੇ ਦੇਸ਼ ਨੂੰ ਤਬਾਹੀ ਵੱਲ ਧੱਕਣ 'ਚ ਕੋਈ ਕਸਰ ਬਾਕੀ ਨਹੀਂ ਛੱਡੀ | ਲੋੜ ਹੈ ਅਜੋਕੇ ਨਾਜ਼ੁਕ ਸਮੇਂ ਮੌਕੇ ਖੱਬੀਆਂ ਤੇ ਜਮਹੂਰੀ ਧਿਰਾਂ ਨੂੰ ਇੱਕ ਫ਼ਰੰਟ 'ਤੇ ਇਕੱਠਾ ਹੋਣ ਦੀ | ਇਹ ਪ੍ਰਗਟਾਵਾ ਜਨਤਕ ਜਥੇਬੰਦੀਆਂ ਤੇ ਖੱਬੇ ਪੱਖੀ ਪਾਰਟੀਆਂ ਵਲੋਂ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨੇੜੇ ਕੇਂਦਰ ਸਰਕਾਰ ਦਾ ਪੁਤਲਾ ਸਾੜਨ ਉਪਰੰਤ ਲਗਾਏ ਧਰਨੇ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਇਕਸੁਰੀ ਭਾਸ਼ਣ 'ਚ ਕੀਤਾ | ਸੀ.ਪੀ.ਆਈ. (ਐਮ.) ਦੇ ਸੂਬਾ ਸਕੱਤਰ ਕਾ. ਸੁਖਵਿੰਦਰ ਸਿੰਘ ਸੇਖੋਂ, ਜ਼ਿਲ੍ਹਾ ਸਕੱਤਰ ਕੁਲਵਿੰਦਰ ਸਿੰਘ ਉੱਡਤ, ਸੀ.ਪੀ.ਆਈ. ਦੇ ਜ਼ਿਲ੍ਹਾ ਸਕੱਤਰ ਕਾ: ਕਿ੍ਸ਼ਨ ਚੌਹਾਨ, ਲਿਬਰੇਸ਼ਨ ਦੇ ਰਾਜਵਿੰਦਰ ਸਿੰਘ ਰਾਣਾ ਨੇ ਕਿਹਾ ਕਿ ਮੋਦੀ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਕਾਰਪੋਰੇਟ ਜਗਤ ਨੂੰ ਪ੍ਰਫੁਲਿਤ ਹੀ ਨਹੀਂ ਕੀਤਾ ਬਲਕਿ ਮਜ਼ਦੂਰਾਂ, ਕਿਸਾਨਾਂ, ਮੁਲਾਜਮਾਂ ਤੇ ਛੋਟੇ ਵਪਾਰੀਆਂ 'ਤੇ ਦਮਨ ਵੀ ਕੀਤਾ ਹੈ | ਉਹਨਾਂ ਕਿਹਾ ਕਿ ਸੱਤਾ ਵਿੱਚ ਆਉਣ ਲਈ ਅੱਛੇ ਦਿਨ, ਕਾਲਾ ਧਨ ਵਾਪਸ ਲਿਆਉਣ ਅਤੇ ਸਾਲਾਨਾ 2 ਕਰੋੜ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੇ ਜੋ ਵਾਅਦੇ ਕੀਤੇ ਸਨ, ਉਹ ਸਭਾ ਜੁਮਲੇ ਸਾਬਤ ਹੋਏ | ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿਚੋਂ ਕਾਲਾ ਧਨ ਤਾਂ ਕੀ ਲਿਆਉਣਾ ਸੀ ਸਗੋਂ ਹਿੰਦੁਸਤਾਨ ਦੇ ਲੋਕਾਂ ਦਾ ਪੈਸਾ ਘਪਲੇਬਾਜਾਂ ਰਾਹੀਂ ਵਿਦੇਸ਼ਾਂ ਵਿੱਚ ਪਹੁੰਚਦਾ ਕੀਤਾ ਹੈ | ਬੁਲਾਰਿਆਂ ਨੇ ਕਿਹਾ ਕਿ ਚਾਹੇ ਨੀਰਵ ਮੋਦੀ ਹੋਵੇ, ਵਿਜੈ ਮਾਲੀਆ ਤੇ ਭਾਵੇਂ ਲਲਿਤ ਮੋਦੀ ਇਨ੍ਹਾਂ ਨੂੰ ਹਿੰਦੋਸਤਾਨ ਦੇ ਲੋਕਾਂ ਦਾ ਪੈਸਾ ਲੁੱਟ ਕੇ ਵਿਦੇਸ਼ਾਂ ਵਿੱਚ ਲਿਜਾਣ ਲਈ ਮਦਦ ਪ੍ਰਧਾਨ ਮੰਤਰੀ ਤੇ ਉਸ ਦੀ ਮੰਤਰੀ ਜੁੰਡਲੀ ਵਲੋਂ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਜੀ.ਐਸ.ਟੀ. ਤੇ ਨੋਟਬੰਦੀ ਨੇ ਦੇਸ਼ ਦਾ ਆਰਥਿਕ ਦਿਵਾਲੀਆਪਨ ਕੱਢ ਕੇ ਰੱਖ ਦਿੱਤਾ ਹੈ ਅਤੇ ਪੈਟਰੋਲੀਅਮ ਪਦਾਰਥਾਂ ਨੂੰ ਜੀ.ਐਸ.ਟੀ ਤੋਂ ਬਾਹਰ ਰੱਖ ਕੇ ਲੋਕਾਂ ਨੂੰ ਜੋ ਮਾੜੀ ਮੋਟੀ ਰਾਹਤ ਦੇਣੀ ਸੀ ਉਹ ਵੀ ਨਹੀਂ ਦਿੱਤੀ | ਉਨ੍ਹਾਂ ਦੋਸ਼ ਲਗਾਇਆ ਕਿ ਆਰ.ਐਸ.ਐਸ. ਤੇ ਬੀ.ਜੇ.ਪੀ. ਆਪਣਾ ਫਿਰਕੂ ਪੱਤਾ ਖੇਡ ਕੇ ਅਖੌਤੀ ਰਾਸ਼ਟਰਵਾਦ ਦਾ ਏਜੰਡਾ ਲਾਗੂ ਕਰਨਾ ਚਾਹੁੰਦੀ ਹੈ ਤੇ ਫ਼ਿਰਕੂ ਦੰਗਿਆਂ ਰਾਹੀਂ ਦੇਸ਼ ਨੂੰ ਵੰਡਣ ਦਾ ਕੰਮ ਕਰ ਰਹੀ ਹੈ | ਸੰਬੋਧਨ ਤੇ ਸ਼ਾਮਿਲ ਹੋਣ ਵਾਲਿਆਂ 'ਚ ਦਲਜੀਤ ਸਿੰਘ ਮਾਨਸ਼ਾਹੀਆ, ਕਾਕਾ ਸਿੰਘ, ਰੂਪ ਸਿੰਘ ਢਿੱਲੋਂ, ਦਰਸ਼ਨ ਸਿੰਘ ਪੰਧੇਰ, ਬਲਦੇਵ ਸਿੰਘ ਬਾਜੇਵਾਲਾ, ਨਛੱਤਰ ਸਿੰਘ ਢੈਪਈ, ਨਰਿੰਦਰ ਕੌਰ ਬੁਰਜ ਹਮੀਰਾ, ਆਤਮਾ ਸਿੰਘ ਆਤਮਾ, ਕਰਨੈਲ ਸਿੰਘ ਭੀਖੀ, ਸਾਧੂ ਸਿੰਘ ਰਾਮਾਂਨੰਦੀ, ਬਿੰਦਰ ਸਿੰਘ ਅਲਖ, ਤੇਜਾ ਸਿੰਘ ਹੀਰਕੇ, ਨਿਰਮਲ ਸਿੰਘ ਬੱਪੀਆਣਾ, ਹਰਨੇਕ ਸਿੰਘ ਖੀਵਾ, ਦਰਸ਼ਨ ਸਿੰਘ ਪੰਧੇਰ ਆਦਿ ਸਨ |
ਨਵ ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ ਨੇ ਵੀ ਅਰਥੀ ਸਾੜੀ
ਮਾਨਸਾ, 23 ਮਈ (ਧਾਲੀਵਾਲ)-ਨਵ ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ ਵੱਲੋਂ ਪਿੰਡ ਨਰਿੰਦਰਪੁਰਾ ਵਿਖੇ ਕੇਂਦਰ ਸਰਕਾਰ ਦੀ ਅਰਥੀ ਸਾੜੀ ਗਈ | ਸੰਬੋਧਨ ਕਰਦਿਆਂ ਜਥੇਬੰਦੀ ਦੀ ਆਗੂ ਨਰਿੰਦਰ ਕੌਰ ਬੁਰਜ ਹਮੀਰਾ ਨੇ ਕਿਹਾ ਕਿ ਭਾਜਪਾ ਸਰਕਾਰ ਸੱਤਾ 'ਤੇ ਕਾਬਜ਼ ਹੋਣ ਉਪਰੰਤ ਲੋਕ ਮਸਲਿਆਂ ਨੂੰ ਵਿਸਾਰ ਕੇ ਹਿੰਦੂ ਰਾਸ਼ਟਰਵਾਦ ਦਾ ਏਜੰਡਾ ਲਾਗੂ ਕਰਨ ਵਿੱਚ ਲੱਗੀ ਹੋਈ ਹੈ | ਉਨ੍ਹਾਂ ਕਿਹਾ ਕਿ ਕਾਰਪੋਰੇਟ ਜਗਤ ਦੇ ਸਹਿਯੋਗ ਨਾਲ ਸੱਤਾ ਤੇ ਕਾਬਜ਼ ਹੋ ਕੇ ਬੀ.ਜੇ.ਪੀ. ਦੀ ਕੇਂਦਰ ਸਰਕਾਰ ਹਰ ਨੀਤੀ ਕਾਰਪੋਰੇਟ ਪੱਖੀ ਬਣਾ ਰਹੀ ਹੈ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਵਿਕਾਸ ਦੇ ਨਾਂਅ ਤੇ ਵਿਨਾਸ਼ ਦੇ 4 ਸਾਲ ਹੋ ਨਿਬੜੇ ਅਤੇ ਦੇਸ਼ ਦਾ ਹਰ ਵਰਗ ਆਪਣੀਆਂ ਮੁੱਢਲੀਆਂ ਲੋੜਾਂ ਪੂਰੀਆਂ ਕਰਨ ਲਈ ਸੰਘਰਸ਼ ਦਾ ਰਾਹ ਅਪਣਾਉਣ ਲਈ ਮਜਬੂਰ ਹੈ | ਇਸ ਮੌਕੇ ਸਿਕੰਦਰ ਸਿੰਘ ਬਾਵਾ, ਨਿਰਮਲ ਸਿੰਘ, ਰਾਣੀ ਕੌਰ, ਸੁਰਜੀਤ ਕੌਰ ਆਦਿ ਨੇ ਸੰਬੋਧਨ ਕੀਤਾ |

ਟਰੱਕ ਤੇ ਕਾਰ ਦੀ ਸਿੱਧੀ ਟੱਕਰ 'ਚ ਇਕ ਦੀ ਮੌਤ

ਸਰਦੂਲਗੜ੍ਹ, 23 ਮਈ (ਜੀ.ਐਮ.ਅਰੋੜਾ)- ਇੱਥੋਂ 8 ਕਿੱਲੋਮੀਟਰ ਦੂਰ ਪਿੰਡ ਝੰਡਾ ਖ਼ੁਰਦ ਦੇ ਬੱਸ ਅੱਡੇ ਕੋਲ ਟਰੱਕ ਅਤੇ ਸਫਿਵਟ ਡਿਜਾਇਰ ਕਾਰ ਵਿਚ ਸਿੱਧੀ ਟੱਕਰ ਹੋਣ ਨਾਲ ਕਾਰ ਚਾਲਕ ਦੀ ਮੌਤ ਹੋ ਗਈ ਹੈ | ਪੁਲਿਸ ਵਲੋਂ ਅਣਪਛਾਤੇ ਟਰੱਕ ਡਰਾਈਵਰ 'ਤੇ ਮਾਮਲਾ ਦਰਜ ਕਰ ਲਿਆ ਹੈ | ...

ਪੂਰੀ ਖ਼ਬਰ »

ਕਾਮਰੇਡਾਂ ਵਲੋਂ ਮੋਦੀ ਸਰਕਾਰ ਿਖ਼ਲਾਫ਼ 'ਹੱਲਾ ਬੋਲ-ਪੋਲ ਖੋਲ੍ਹ' ਮੁਜ਼ਾਹਰਿਆਂ ਦੀ ਸ਼ੁਰੂਆਤ

ਬੁਢਲਾਡਾ, 23 ਮਈ (ਸਵਰਨ ਸਿੰਘ ਰਾਹੀ)-ਕੇਂਦਰ ਸਰਕਾਰ ਦੀ ਮਾੜੀ ਕਾਰਗੁਜ਼ਾਰੀ ਅਤੇ ਫ਼ਿਰਕਾਪ੍ਰਸਤੀ ਦੇ ਿਖ਼ਲਾਫ਼ ਬੁਢਲਾਡਾ ਖੇਤਰ ਦੇ ਸਾੈਕੜੇ ਸੀ. ਪੀ. ਆਈ. ਵਰਕਰਾਂ ਨੇ ਭਾਰਤੀ ਕਮਿਊਨਿਸਟ ਪਾਰਟੀ ਦੇ ਕੇਂਦਰੀ ਕਮੇਟੀ ਮੈਂਬਰ ਅਤੇ ਸਾਬਕਾ ਸੂਬਾ ਸਕੱਤਰ ਕਾ: ਹਰਦੇਵ ...

ਪੂਰੀ ਖ਼ਬਰ »

ਸੰਘਰਸ਼ ਯੋਧਿਆ ਵਲੋਂ ਪਾਸ ਹੋਈਆਂ ਸਹੂਲਤਾਂ ਮੁਹੱਈਆ ਕਰਵਾਉਣ ਦੀ ਮੰਗ

ਮਾਨਸਾ, 23 ਮਈ (ਵਿ. ਪ੍ਰਤੀ.)-ਜ਼ਿਲ੍ਹੇ ਦੇ ਸੰਘਰਸ਼ੀ ਯੋਧਿਆ ਦਾ ਵਫ਼ਦ ਇੱਥੇ ਡਿਪਟੀ ਕਮਿਸ਼ਨਰ ਮਾਨਸਾ ਨੂੰ ਮਿਲਿਆ | ਉਨ੍ਹਾਂ ਮੰਗ ਉਠਾਈ ਕਿ ਐਮਰਜੈਂਸੀ ਸਮੇਤ ਸੂਬੇ ਦੇ ਹਿਤਾਂ ਲਈ ਸੰਘਰਸ਼ ਕਰਨ ਵਾਲੇ ਵਿਅਕਤੀਆਂ ਨੂੰ ਪਾਸ ਹੋਈਆਂ ਸਹੂਲਤਾਂ ਤੁਰੰਤ ਮੁਹੱਈਆ ...

ਪੂਰੀ ਖ਼ਬਰ »

ਦਹਿਸ਼ਤ ਪੈਦਾ ਕਰਨ ਵਾਲਾ ਨੌਜਵਾਨ ਲੋਕਾਂ ਵਲੋਂ ਪੁਲਿਸ ਹਵਾਲੇ

ਭੀਖੀ, 23 ਮਈ (ਸਿੱਧੂ)-ਪਿਛਲੇ ਕਈ ਦਿਨਾਂ ਤੋਂ ਇਕ ਨੌਜਵਾਨ ਵਲੋਂ ਔਰਤਾਂ ਦੇ ਧੱਫੇਬਾਜੀ ਕਰਨ ਕਾਰਨ ਕਸਬੇ ਵਿਖੇ ਦਹਿਸ਼ਤ ਵਾਲਾ ਮਾਹੌਲ ਬਣਿਆ ਹੋਇਆ ਸੀ, ਜਿਸ ਕਾਰਨ ਕਸਬੇ ਦੀਆਂ ਔਰਤਾਂ ਨੇ ਸਵੇਰ ਸ਼ਾਮ ਦੀ ਸੈਰ ਵੀ ਛੱਡ ਦਿੱਤੀ ਸੀ ਅਤੇ ਇਕੱਲਿਆਂ ਧਾਰਮਿਕ ਸਥਾਨ 'ਤੇ ...

ਪੂਰੀ ਖ਼ਬਰ »

ਐਸ. ਸੀ./ਐਸ. ਟੀ. ਐਕਟ ਨੂੰ ਤੋੜਨ ਦੇ ਫ਼ੈਸਲੇ ਿਖ਼ਲਾਫ਼ ਰੋਸ ਪ੍ਰਗਟਾਇਆ

ਬੁਢਲਾਡਾ, 23 ਮਈ (ਬਰ੍ਹੇ)-ਮਜ਼ਦੂਰ ਮੁਕਤੀ ਮੋਰਚਾ ਦੇ ਆਗੂਆਂ ਤੇ ਵਰਕਰਾਂ ਨੇ ਦਲਿਤ ਜਗਾਓ, ਸੰਵਿਧਾਨ ਬਚਾਓ ਮੁਹਿੰਮ ਤਹਿਤ ਐਸ. ਸੀ. ਐਸ. ਟੀ. ਐਕਟ ਨੂੰ ਤੋੜਨ ਦੇ ਫ਼ੈਸਲੇ ਨੂੰ ਰੱਦ ਕਰਾਉਣ ਲਈ ਸ਼ਹਿਰ ਅੰਦਰ ਰੋਸ ਮਾਰਚ ਕੀਤਾ | ਮੁਜ਼ਾਹਰੇ ਦੀ ਅਗਵਾਈ ਕਰਦਿਆਂ ਸੂਬਾ ...

ਪੂਰੀ ਖ਼ਬਰ »

ਤੇਲ ਕੀਮਤਾਂ ਦੇ ਵਿਰੋਧ 'ਚ ਪ੍ਰਧਾਨ ਮੰਤਰੀ ਦੀ ਅਰਥੀ ਸਾੜੀ

ਮਾਨਸਾ, 23 ਮਈ (ਬਲਵਿੰਦਰ ਸਿੰਘ ਧਾਲੀਵਾਲ)-ਵਧ ਰਹੀਆਂ ਤੇਲ ਦੀਆਂ ਕੀਮਤਾਂ ਦੇ ਵਿਰੋਧ 'ਚ ਪੰਜਾਬ ਕਿਸਾਨ ਯੂਨੀਅਨ ਵਲੋੋਂ 'ਪੋਲ ਖੋਲ੍ਹ ਹੱਲਾ ਬੋਲ' ਦੇ ਸੱਦੇ ਤਹਿਤ ਸਥਾਨਕ ਮੱਲੇ ਕੇ ਕੋਠਿਆਂ ਵਿਖੇ ਪ੍ਰਧਾਨ ਮੰਤਰੀ ਦੀ ਅਰਥੀ ਸਾੜੀ ਗਈ | ਸੰਬੋਧਨ ਕਰਦਿਆਂ ਸੂਬਾ ਪੈੱ੍ਰਸ ...

ਪੂਰੀ ਖ਼ਬਰ »

ਮਕਾਨ ਤੇ ਦੁਕਾਨ ਦਾ ਕਬਜ਼ਾ ਲੈਣ ਆਏ ਬੈਂਕ ਅਧਿਕਾਰੀ ਕਿਸਾਨ ਯੂਨੀਅਨ ਦੇ ਵਿਰੋਧ ਕਾਰਨ ਵਾਪਸ ਪਰਤੇ

ਭੀਖੀ, 23 ਮਈ (ਬਲਦੇਵ ਸਿੰਘ ਸਿੱਧੂ)-ਕਸਬੇ ਵਿਖੇ ਇਕ ਵਪਾਰੀ ਦੀ ਦੁਕਾਨ ਤੇ ਮਕਾਨ ਦਾ ਕਬਜਾ ਕਰਨ ਆਏ ਯੂਕੋ ਬੈਂਕ ਦੇ ਅਧਿਕਾਰੀਆਂ ਨੂੰ ਪੰਜਾਬ ਕਿਸਾਨ ਯੂਨੀਅਨ ਅਤੇ ਜਮਹੂਰੀ ਕਿਸਾਨ ਸਭਾ ਦੇ ਮੈਂਬਰਾਂ ਦੇ ਵਿਰੋਧ ਕਾਰਨ ਬਿਨਾਂ ਕਬਜਾ ਲਏ ਵਾਪਸ ਜਾਣਾ ਪਿਆ | ਇਸ ਵਪਾਰੀ ...

ਪੂਰੀ ਖ਼ਬਰ »

ਭਖਦੀਆਂ ਕਿਸਾਨੀ ਮੰਗਾਂ ਮਨਵਾਉਣ ਲਈ ਆਰ-ਪਾਰ ਦੀ ਲੜਾਈ ਲੜਾਂਗੇ- ਜੋਗਿੰਦਰ ਸਿੰਘ ਉਗਰਾਹਾਂ

ਮਾਨਸਾ, 23 ਮਈ (ਬਲਵਿੰਦਰ ਸਿੰਘ ਧਾਲੀਵਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਐਲਾਨ ਕੀਤਾ ਹੈ ਕਿ ਜਥੇਬੰਦੀ ਭਖਦੀਆਂ ਕਿਸਾਨੀ ਮੰਗਾਂ ਮਨਵਾਉਣ ਲਈ ਆਰ-ਪਾਰ ਦੀ ਲੜਾਈ ਲੜੇਗੀ | ਪਿੰਡ ਖੋਖਰ ਕਲਾਂ ਵਿਖੇ ਜ਼ਿਲ੍ਹਾ ਪੱਧਰੀ ਚੋਣ ਮੌਕੇ ਡੈਲੀਗੇਟਾਂ ਨੂੰ ...

ਪੂਰੀ ਖ਼ਬਰ »

ਬੀਬਾ ਬਾਦਲ ਵਲੋਂ ਭੇਜੀ ਬੱਸ ਸ੍ਰੀ ਹਰਿਮੰਦਰ ਸਾਹਿਬ ਨੂੰ ਹੋਈ ਰਵਾਨਾ

ਬੋਹਾ, 23 ਮਈ (ਤਾਂਗੜੀ)-ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵਲੋਂ ਇਸ ਖੇਤਰ ਦੇ ਲੋਕਾਂ ਲਈ ਧਾਰਮਿਕ ਸਥਾਨਾਂ ਦੀ ਯਾਤਰਾ ਵਾਸਤੇ ਮੁਫ਼ਤ ਬੱਸਾਂ ਭੇਜਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ | ਸ਼ੋ੍ਰਮਣੀ ਅਕਾਲੀ ਦਲ ਸਰਕਲ ਬੋਹਾ ਦੇ ਪ੍ਰਧਾਨ ਮਹਿੰਦਰ ਸਿੰਘ ਸੈਦੇਵਾਲਾ ਨੇ ...

ਪੂਰੀ ਖ਼ਬਰ »

ਅਪੰਗ ਸਰਟੀਫਿਕੇਟ ਨਾ ਬਣਨ ਕਾਰਨ ਸਹੂਲਤਾਂ ਤੋਂ ਵਾਂਝੀ ਗੂੰਗੀ ਤੇ ਬਹਿਰੀ ਲੜਕੀ

ਬੁਢਲਾਡਾ, 23 ਮਈ (ਸਵਰਨ ਸਿੰਘ ਰਾਹੀ)-ਸਰਕਾਰ ਵਲੋਂ ਸਰਵ ਸਿੱਖਿਆ ਅਭਿਆਨ ਤਹਿਤ ਆਈ.ਈ.ਡੀ. ਕੰਪੋਨੈਂਟ ਸਕੀਮ ਤਹਿਤ ਅਪੰਗ ਬੱਚਿਆਂ ਦੇ ਮਸਲੇ ਪਹਿਲ ਦੇ ਆਧਾਰ 'ਤੇ ਹੱਲ ਕਰਨ ਦਾ ਪ੍ਰਚਾਰ ਕੀਤਾ ਜਾਂਦਾ ਹੈ ਪਰ ਅਸਲੀਅਤ 'ਚ ਅਨੇਕਾਂ ਜ਼ਰੂਰਤਮੰਦ ਬੱਚਿਆਂ ਨੂੰ ਇਸ ਸਕੀਮ ਦਾ ...

ਪੂਰੀ ਖ਼ਬਰ »

ਏਅਰ ਪਿਸਟਲ ਵਿਚ ਫਤਿਹਜੀਤ ਸਿੰਘ ਮਾਨਸਾ ਅਤੇ ਏਅਰ ਰਾਈਫ਼ਲ 'ਚ ਹੇਮੰਤਪ੍ਰੀਤ ਸਿੰਘ ਪਟਿਆਲਾ ਸਰਵੋਤਮ ਨਿਸ਼ਾਨੇਬਾਜ਼ ਚੁਣੇ

ਮਾਨਸਾ, 23 ਮਈ (ਰਾਵਿੰਦਰ ਸਿੰਘ ਰਵੀ)-ਭਾਈ ਬਹਿਲੋ ਸ਼ੂਟਿੰਗ ਰੇਂਜ ਪਿੰਡ ਫਫੜੇ ਭਾਈਕੇ ਵਿਖੇ ਕਰਵਾਈ ਸ਼ੂਟਿੰਗ ਚੈਂਪੀਅਨਸ਼ਿਪ ਦੇ ਏਅਰ ਪਿਸਟਲ ਮੁਕਾਬਲੇ 'ਚ ਫਤਿਹਜੀਤ ਸਿੰਘ ਮਾਨਸਾ ਅਤੇ ਏਅਰ ਰਾਈਫ਼ਲ ਮੁਕਾਬਲੇ 'ਚ ਹੇਮੰਤਪ੍ਰੀਤ ਸਿੰਘ ਪਟਿਆਲਾ ਸਰਵੋਤਮ ...

ਪੂਰੀ ਖ਼ਬਰ »

ਝੋਨੇ ਦੀ ਸਿੱਧੀ ਬਿਜਾਈ ਦੀ ਸ਼ੁਰੂਆਤ

ਭੀਖੀ, 23 ਮਈ (ਪ. ਪ.)-ਨੇੜਲੇ ਪਿੰਡ ਕੋਟੜਾ ਕਲਾਂ ਵਿਖੇ ਝੋਨੇ ਦੀ ਸਿੱਧੀ ਬਿਜਾਈ ਦੀ ਸ਼ੁਰੂਆਤ ਕੀਤੀ ਗਈ | ਕ੍ਰਿਸ਼ੀ ਵਿਗਿਆਨ ਕੇਂਦਰ ਖੋਖਰ ਖ਼ੁਰਦ ਦੇ ਡਾਇਰੈਕਟਰ ਡਾ: ਜੀ. ਪੀ. ਐਸ. ਸੋਢੀ ਨੇ ਸਿੱਧੀ ਬਿਜਾਈ ਦੇ ਫ਼ਾਇਦੇ ਦੱਸਦਿਆਂ ਕਿਹਾ ਕਿ ਇਸ ਤਕਨੀਕ ਨਾਲ ਪਾਣੀ ਦੀ ਬਹੁਤ ...

ਪੂਰੀ ਖ਼ਬਰ »

ਐਨ. ਆਰ. ਆਈ. ਨੇ ਸਕੂਲ ਦੇ ਕਮਰੇ ਲਈ ਵਿੱਤੀ ਸਹਾਇਤਾ ਦਿੱਤੀ

ਝੁਨੀਰ, 23 ਮਈ (ਪ. ਪ.)-ਪਿੰਡ ਝੰਡੂਕੇ ਦੇ ਸਰਕਾਰੀ ਸੈਕੰਡਰੀ ਸਕੂਲ ਵਿਖੇ ਸਕੂਲ ਦੇ ਕੰਪਿਊਟਰ ਫੈਕਲਿਟੀ ਲਖਵੰਤ ਸਿੰਘ ਦੇ ਅਮਰੀਕਾ ਵਿਚ ਰਹਿ ਰਹੇ ਇਕ ਕਰੀਬੀ ਦੋਸਤ ਨੇ 48 ਹਜ਼ਾਰ ਰੁਪਏ ਦਾਨ ਦਿੱਤਾ, ਜਿਸ ਦੀ ਸਕੂਲ ਪਿ੍ੰਸੀਪਲ ਦੇਸ ਰਾਜ ਅਤੇ ਸਮੂਹ ਸਟਾਫ਼, ਪੀ.ਟੀ.ਏ. ਕਮੇਟੀ ...

ਪੂਰੀ ਖ਼ਬਰ »

ਕੰਵਰ ਗਰੇਵਾਲ ਦੀ ਗਾਇਕੀ ਨੇ ਸਰੋਤੇ ਮੰਤਰ-ਮੁਗਧ ਕੀਤੇ

ਬੁਢਲਾਡਾ, 23 ਮਈ (ਰਾਹੀ)- ਸਥਾਨਕ ਸ਼ਹਿਰ ਦੇ ਸਿਨੇਮਾ ਰੋਡ 'ਤੇ ਸਥਿਤ ਮੁਹੰਮਦ ਪੀਰ ਨੂਰ ਸ਼ਾਹ ਬਲੀ ਦੀ ਦਰਗਾਹ 'ਤੇ ਕਰਵਾਏ ਅੱਠਵੇਂ ਸਾਲਾਨਾ ਮੇਲੇ 'ਤੇ ਪੁੱਜੇ ਪ੍ਰਸਿੱਧ ਸੂਫੀ ਗਾਇਕ ਕੰਵਰ ਗਰੇਵਾਲ ਨੇ ਆਪਣੀ ਗਾਇਕੀ ਨਾਲ ਸਰੋਤਿਆਂ ਨੂੰ ਕਈ ਘੰਟੇ ਮੰਤਰ-ਮੁਗਧ ਕਰੀਂ ...

ਪੂਰੀ ਖ਼ਬਰ »

ਸਰਕਾਰੀ ਸਕੂਲ ਸਿੱਖਿਆ ਬਚਾਓ ਮੰਚ ਦੀ ਇਕੱਤਰਤਾ

ਮਾਨਸਾ, 23 ਮਈ (ਵਿਸ਼ੇਸ਼ ਪ੍ਰਤੀਨਿਧ)-ਸਰਕਾਰੀ ਸਕੂਲ ਸਿੱਖਿਆ ਬਚਾਓ ਮੰਚ ਦੀ ਇਕੱਤਰਤਾ ਸਥਾਨਕ ਬਾਲ ਭਵਨ ਵਿਖੇ ਖੁਸ਼ਵਿੰਦਰ ਸਿੰਘ ਬਰਾੜ ਦੀ ਪ੍ਰਧਾਨਗੀ ਹੇਠ ਹੋਈ | ਉਨ੍ਹਾਂ ਦੱਸਿਆ ਕਿ ਮੰਚ ਵਲੋਂ 4 ਜੂਨ ਨੂੰ ਮੁੱਖ ਮੰਤਰੀ ਪੰਜਾਬ ਨਾਲ ਭਖਦੇ ਮਸਲਿਆਂ 'ਤੇ ਇਕੱਤਰਤਾ ...

ਪੂਰੀ ਖ਼ਬਰ »

ਮੋਦੀ ਸਰਕਾਰ ਦੀਆਂ ਅਰਥੀਆਂ ਸਾੜੀਆਂ

ਮਾਨਸਾ 23 ਮਈ (ਵਿਸ਼ੇਸ਼ ਪ੍ਰਤੀਨਿਧ)- ਸੀ.ਪੀ.ਆਈ. (ਐਮ.ਐਲ.) ਲਿਬਰੇਸ਼ਨ ਵੱਲੋਂ ਪਿੰਡ ਬੁਰਜ ਢਿੱਲਵਾਂ, ਉ ੱਭਾ, ਗੇਹਲੇ ਵਿਖੇ ਮੋਦੀ ਸਰਕਾਰ ਦੀਆਂ ਅਰਥੀਆਂ ਸਾੜੀਆਂ ਗਈਆਂ | ਤਹਿਸੀਲ ਸਕੱਤਰ ਕਾਮਰੇਡ ਗੁਰਸੇਵਕ ਸਿੰਘ ਮਾਨ ਨੇ ਕਿਹਾ ਕਿ ਭਾਜਪਾ ਸਰਕਾਰ ਦੇ ਗਠਨ ਤੋਂ ਬਾਅਦ ...

ਪੂਰੀ ਖ਼ਬਰ »

ਤੇਲ ਦੀਆਂ ਵਧੀਆਂ ਕੀਮਤਾਂ ਿਖ਼ਲਾਫ਼ ਮੋਦੀ ਸਰਕਾਰ ਦੀ ਅਰਥੀ ਸਾੜੀ

ਬਰੇਟਾ, 23 ਮਈ (ਜੀਵਨ ਸ਼ਰਮਾ)-ਪੰਜਾਬ ਕਿਸਾਨ ਯੂਨੀਅਨ ਵਲੋਂ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਰਾਮਫਲ ਸਿੰਘ ਚੱਕ ਅਲੀਸ਼ੇਰ ਦੀ ਅਗਵਾਈ ਵਿਚ ਪਿੰਡ ਕੁੱਲਰੀਆਂ ਵਿਖੇ ਪੈਟਰੋਲ ਅਤੇ ਡੀਜ਼ਲ ਦੀਆਂ ਵਧੀਆ ਕੀਮਤਾਂ ਿਖ਼ਲਾਫ਼ ਮੋਦੀ ਸਰਕਾਰ ਦੀ ਅਰਥੀ ਸਾੜੀ ਗਈ | ਉਨ੍ਹਾਂ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਸੀਨੀਅਰ ਸਕੈਡਰੀ ਸਕੂਲ ਦੇ ਸ਼ਾਨਦਾਰ ਨਤੀਜੇ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਸਨਮਾਨਿਤ

ਬਠਿੰਡਾ, 23 ਮਈ (ਸਟਾਫ਼ ਰਿਪੋਰਟਰ)-ਗੁਰੂ ਦੇਵ ਸੀਨੀਅਰ ਸਕੈਡਰੀ ਸਕੂਲ ਸਿਵਲ ਸਟੇਸ਼ਨ ਵਿਖੇ ਅੱਜ ਦਸਵੀਂ ਅਤੇ ਬਾਰਵੀ ਦੇ ਨਤੀਜ਼ਿਆਂ ਵਿਚ ਸ਼ਾਨਦਾਰ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਨੂੰ ਅੱਜ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪਰਮਜੀਤ ਸਿੰਘ ਸੇਖੋਂ, ...

ਪੂਰੀ ਖ਼ਬਰ »

ਪੇਂਡੂ ਡਾਕ ਸੇਵਕਾਂ ਵਲੋਂ ਅਣਮਿਥੇ ਸਮੇਂ ਲਈ ਸ਼ੁਰੂ ਕੀਤੀ ਹੜਤਾਲ ਦੂਜੇ ਦਿਨ ਵੀ ਜਾਰੀ

ਬਠਿੰਡਾ, 23 ਮਈ (ਸੁਖਵਿੰਦਰ ਸਿੰਘ ਸੁੱਖਾ)-ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿਥੇ ਸਮੇਂ ਦੀ ਹੜਤਾਲ 'ਤੇ ਬੈਠੇ ਪੇਂਡੂ ਡਾਕ ਸੇਵਕਾਂ ਵਲੋਂ ਅੱਜ ਦੂਜੇ ਦਿਨ ਵੀ ਬਠਿੰਡਾ ਦੇ ਮੁੱਖ ਡਾਕਘਰ ਸਣੇ ਜ਼ਿਲ੍ਹੇ ਦੇ ਬਾਕੀ ਡਾਕਘਰਾਂ ਦੇ ਗੇਟਾਂ ਅੱਗੇ ਬੈਠ ਕੇ ਧਰਨਾ ਦਿੰਦਿਆਂ ...

ਪੂਰੀ ਖ਼ਬਰ »

ਬੀ.ਕੇ.ਯੂ. ਏਕਤਾ ਉਗਰਾਹਾਂ ਨੇ ਤੀਜੇ ਦਿਨ ਤਿਉਣਾ ਬੈਂਕ ਅੱਗੇ ਲਗਾਇਆ ਧਰਨਾ

ਬੱਲੂਆਣਾ, 23 ਮਈ (ਗੁਰਨੈਬ ਸਾਜਨ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਖ਼ਜ਼ਾਨਚੀ ਜਗਸੀਰ ਸਿੰਘ ਝੁੰਬਾ ਦੀ ਅਗਵਾਈ 'ਚ ਅੱਜ ਤੀਜੇ ਦਿਨ ਤਿਉਣਾ ਦੇ ਕੋਆਪਰੇਟਿਵ ਬੈਂਕ ਅੱਗੇ ਲਗਾਇਆ ਧਰਨਾ ਬੈਂਕ ਮੈਨੇਜਰ ਵਲੋਂ ਬੈਂਕਾਂ ਦੇ ਐਮ.ਡੀ. ਨਾਲ ਮੀਟਿੰਗ ਕਰਵਾਉਣ ...

ਪੂਰੀ ਖ਼ਬਰ »

ਪੰਥਕ ਹਿਤਾਂ ਲਈ ਲੜਨ ਵਾਲਿਆਂ ਨੂੰ ਵੋਟ ਪਾਉਣ ਸ਼ਾਹਕੋਟ ਦੇ ਲੋਕ- ਸਰਬੱਤ ਖ਼ਾਲਸਾ ਜਥੇਦਾਰ

ਤਲਵੰਡੀ ਸਾਬੋ, 23 ਮਈ (ਰਣਜੀਤ ਸਿੰਘ ਰਾਜੂ)-ਸਰਬੱਤ ਖ਼ਾਲਸਾ ਕੰਟਰੋਲ ਰੂਮ ਤੋਂ ਜਾਰੀ ਇਕ ਸਾਂਝੇ ਪ੍ਰੈੱਸ ਬਿਆਨ ਰਾਹੀਂ ਸਰਬੱਤ ਖ਼ਾਲਸਾ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਥਾਪੇ ਗਏ ਭਾਈ ਧਿਆਨ ਸਿੰਘ ਮੰਡ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ...

ਪੂਰੀ ਖ਼ਬਰ »

ਖਸਰਾ-ਰੂਬੇਲਾ ਟੀਕਾਕਰਨ ਕਰਵਾਉਣ ਸਬੰਧੀ ਲੋਕਾਂ ਨੂੰ ਵੱਧ ਤੋਂ ਵੱਧ ਕੀਤਾ ਜਾਵੇ ਜਾਗਰੂਕ-ਡਿਪਟੀ ਕਮਿਸ਼ਨਰ

ਬਠਿੰਡਾ, 23 ਮਈ (ਕੰਵਲਜੀਤ ਸਿੰਘ ਸਿੱਧੂ)-ਸਿਹਤ ਵਿਭਾਗ ਬਠਿੰਡਾ ਵਲੋਂ ਚੱਲ ਰਹੀ ਖਸਰਾ ਰੂਬੈਲਾ ਮੁਹਿੰਮ ਦੀ ਰਿਵੀਊ ਮੀਟਿੰਗ ਸਿਵਲ ਸਰਜਨ ਬਠਿੰਡਾ ਡਾ: ਹਰੀ ਨਰਾਇਣ ਸਿੰਘ ਦੀ ਦੇਖ-ਰੇਖ ਅਤੇ ਡਿਪਟੀ ਕਮਿਸ਼ਨਰ ਬਠਿੰਡਾ ਸ਼੍ਰੀ ਦੀਪਰਵਾ ਲਾਕਰਾ ਦੀ ਪ੍ਰਧਾਨਗੀ ਹੇਠ ਹੋਈ | ...

ਪੂਰੀ ਖ਼ਬਰ »

ਮਜ਼ਦੂਰ ਮੁਕਤੀ ਮੋਰਚਾ ਵਲੋਂ ਕੇਂਦਰ ਵਿਰੁੱਧ ਅਰਥੀ ਫ਼ੂਕ ਮੁਜ਼ਾਹਰਾ

ਨਥਾਣਾ, 23 ਮਈ (ਗੁਰਦਰਸ਼ਨ ਲੁੱਧੜ)-ਮਜ਼ਦੂਰ ਮੁਕਤੀ ਮੋਰਚਾ ਵਲੋਂ ਸਬ-ਤਹਿਸੀਲ ਨਥਾਣਾ ਦੇ ਗੇਟ ਅੱਗੇ ਕੇਂਦਰ ਸਰਕਾਰ ਵਿਰੁੱਧ ਅਰਥੀ ਫ਼ੂਕ ਮੁਜ਼ਾਹਰਾ ਕੀਤਾ ਗਿਆ | ਇਸ ਰੋਸ ਪ੍ਰਦਰਸ਼ਨ ਦੌਰਾਨ ਮਜ਼ਦੂਰਾਂ ਦੀ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ...

ਪੂਰੀ ਖ਼ਬਰ »

ਸਾਂਝ ਕੇਂਦਰ ਥਾਣਾ ਸਦਰ ਰਾਮਪੁਰਾ ਵਲੋਂ ਡੀ ਐਮ ਸਕੂਲ ਕਰਾੜਵਾਲਾ ਵਿਖੇ ਸੈਮੀਨਾਰ

ਚਾਉਕੇ, 23 ਮਈ (ਮਨਜੀਤ ਸਿੰਘ ਘੜੈਲੀ)-ਸਾਂਝ ਕੇਂਦਰ ਥਾਣਾ ਸਦਰ ਰਾਮਪੁਰਾ ਗਿੱਲ ਕਲਾਂ ਵਲੋਂ ਐਸ ਪੀ ਗੁਰਮੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਡੀ ਐਮ ਸਕੂਲ ਪਿੰਡ ਕਰਾੜਵਾਲਾ ਵਿਖੇ ਇਕ ਰੋਜਾ ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ ਨੂੰ ਸੰਬੋਧਨ ਕਰਦਿਆਂ ਸਾਂਝ ਕੇਂਦਰ ...

ਪੂਰੀ ਖ਼ਬਰ »

ਸਾਉਣੀ ਫ਼ਸਲ ਕਰਜ਼ਾ 2018 ਫ਼ਰਦ ਕੇਂਦਰਾਂ ਵਿਖੇ ਫ਼ਰਦਾਂ ਸ਼ਨੀਵਾਰ ਨੂੰ ਵੀ ਦਿੱਤੀਆਂ ਜਾਣਗੀਆਂ-ਵਧੀਕ ਡਿਪਟੀ ਕਮਿਸ਼ਨਰ

ਬਠਿੰਡਾ, 23 ਮਈ (ਕੰਵਲਜੀਤ ਸਿੰਘ ਸਿੱਧੂ)-ਸਹਿਕਾਰਤਾ ਸੁਸਾਇਟੀਆਂ ਵਲੋਂ ਸਾਉਣ ਦੀ ਫ਼ਸਲ 2018 ਸਬੰਧੀ ਕਰਜ਼ਾ ਦਿੱਤਾ ਜਾਣਾ ਹੈ ਜਿਸ ਲਈ ਹਰ ਕਿਸਾਨ ਕੋਲ ਨਵਪੂਰਤ (ਅਪਡੇਟਿਡ) ਫ਼ਰਦ ਜਮ੍ਹਾਂਬੰਦੀ ਹੋਣੀ ਜ਼ਰੂਰੀ ਹੈ | ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਸਾਕਸ਼ੀ ਸਾਹਨੀ ...

ਪੂਰੀ ਖ਼ਬਰ »

ਵੱਖ-ਵੱਖ ਵਿਅਕਤੀਆਂ ਕੋਲੋਂ 147 ਬੋਤਲਾਂ ਸ਼ਰਾਬ ਅਤੇ 200 ਨਸ਼ੀਲੀਆਂ ਗੋਲੀਆਂ ਬਰਾਮਦ

ਮਾਨਸਾ, 23 ਮਈ (ਗੁਰਚੇਤ ਸਿੰਘ ਫੱਤੇਵਾਲੀਆ)- ਇਸ ਜ਼ਿਲ੍ਹੇ ਦੀ ਪੁਲਿਸ ਨੇ ਵੱਖ ਵੱਖ ਵਿਅਕਤੀਆਂ ਕੋਲੋਂ 128 ਬੋਤਲਾਂ ਹਰਿਆਣਾ ਮਾਰਕਾ ਸ਼ਰਾਬ ਅਤੇ 19 ਬੋਤਲਾਂ ਠੇਕਾ ਮਾਰਕਾ ਸ਼ਰਾਬ ਬਰਾਮਦ ਕੀਤੀ ਹੈ | ਥਾਣਾ ਸਦਰ ਮਾਨਸਾ ਪੁਲਿਸ ਨੇ ਜੱਗਾ ਖਾਂ ਵਾਸੀ ਵਾਰਡ ਨੰ: 2 ਮਾਨਸਾ ...

ਪੂਰੀ ਖ਼ਬਰ »

ਤੇਲ ਕੀਮਤਾਂ ਵਾਧੇ ਿਖ਼ਲਾਫ਼ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ

ਜੋਗਾ, 23 ਮਈ (ਬਲਜੀਤ ਸਿੰਘ ਅਕਲੀਆ)-ਸਥਾਨਕ ਕਸਬੇ ਵਿਖੇ ਸੀ.ਪੀ.ਆਈ. ਤੇ ਹੋਰ ਪਾਰਟੀਆਂ ਵਲੋਂ ਤੇਲ ਦੀ ਕੀਮਤ ਵਿਚ ਕੀਤੇ ਵਾਧੇ ਅਤੇ ਹੋਰ ਮਾਰੂ ਨੀਤੀਆਂ ਦੇ ਰੋਸ ਵਜੋਂ ਮੋਦੀ ਸਰਕਾਰ ਦਾ ਬੱਸ ਅੱਡੇ 'ਤੇ ਪੁਤਲਾ ਫੂਕਿਆ ਗਿਆ | ਇਸ ਮੌਕੇ ਮੋਦੀ ਸਰਕਾਰ ਿਖ਼ਲਾਫ਼ ਜ਼ੋਰਦਾਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX