ਤਾਜਾ ਖ਼ਬਰਾਂ


ਕੈਬਨਿਟ ਮੰਤਰੀ ਆਸ਼ੂ ਨੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਕੈਫੇ ਖੋਲ੍ਹ ਨੌਜਵਾਨਾਂ ਨੂੰ ਕੀਤਾ ਸਮਰਪਿਤ
. . .  1 day ago
ਫ਼ਤਹਿਗੜ੍ਹ ਸਾਹਿਬ, 20 ਅਗਸਤ (ਅਰੁਣ ਆਹੂਜਾ)-ਪੰਜਾਬ ਸਰਕਾਰ ਦੀ ਘਰ ਘਰ ਰੁਜ਼ਗਾਰ ਸਕੀਮ ਤਹਿਤ ਜ਼ਿਲ੍ਹਾ ਪੱਧਰ 'ਤੇ ਚਲਾਏ ਜਾ ਰਹੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਨੌਜਵਾਨ ਨੂੰ ਰੁਜ਼ਗਾਰ ਮੁਹੱਈਆ ...
ਜ਼ਿਲ੍ਹਾ ਪ੍ਰਸ਼ਾਸਨ, ਆਰਮੀ ਤੇ ਲੋਕਾਂ ਦੇ ਸਹਿਯੋਗ ਨੇ ਦੇਰ ਰਾਤ ਧੁੱਸੀ ਬੰਨ੍ਹ ਨੂੰ ਪਾੜ ਪੈਣ ਤੋਂ ਬਚਾਇਆ
. . .  about 7 hours ago
ਉਸਮਾਨਪੁਰ, 20 ਅਗਸਤ (ਸੰਦੀਪ ਮਝੂਰ)- ਅੱਜ ਸਤਲੁਜ ਦਰਿਆ ਵਿਚ ਪਾਣੀ ਦਾ ਪੱਧਰ ਹੇਠਾਂ ਜਾਣ ਕਰਕੇ ਦੇਰ ਰਾਤ 10 ਦੇ ਕਰੀਬ ਸਤਲੁਜ ਦਰਿਆ ਦੇ ਤਾਜੋਵਾਲ-ਮੰਢਾਲਾ ਧੁੱਸੀ ਬੰਨ੍ਹ ਨੂੰ ਇਕ ਵਾਰ ਫਿਰ ...
ਰਿਵਾਲਵਰ ਸਾਫ਼ ਕਰਦੇ ਸਮੇਂ ਗੋਲੀ ਲੱਗਣ ਨਾਲ ਵਿਅਕਤੀ ਦੀ ਮੌਤ
. . .  1 day ago
ਬਾਘਾ ਪੁਰਾਣਾ ,20 ਅਗਸਤ {ਬਲਰਾਜ ਸਿੰਗਲਾ}- ਆਪਣੇ ਹੀ ਲਾਇਸੰਸੀ ਰਿਵਾਲਵਰ ਨੂੰ ਸਾਫ਼ ਕਰਦੇ ਸਮੇਂ ਚੱਲੀ ਗੋਲੀ ਨਾਲ ਦਿਮਾਗ਼ੀ ਤੌਰ 'ਤੇ ਪ੍ਰੇਸ਼ਾਨ ਵਿਅਕਤੀ ਬੂਟਾ ਸਿੰਘ ਦੀ ਮੌਤ ਹੋ ਗਈ । ਪੁਲਿਸ ਨੇ 174 ਦੀ ਕਾਰਵਾਈ ...
ਸਮਾਣਾ ਦੀਆਂ ਦੋ ਲਾਪਤਾ ਲੜਕੀਆਂ ਚੋਂ ਦੂਸਰੀ ਦੀ ਵੀ ਲਾਸ਼ ਬਰਾਮਦ
. . .  1 day ago
ਸਮਾਣਾ (ਪਟਿਆਲਾ) ,20 ਅਗਸਤ (ਸਾਹਿਬ ਸਿੰਘ)- ਥਾਣਾ ਸਮਾਣਾ ਦੇ ਪਿੰਡ ਮਵੀ ਕਲਾਂ ਦੀਆਂ ਦੋ ਲਾਪਤਾ ਸਹੇਲੀਆਂ ਵਿਚੋਂ ਦੂਸਰੀ ਦੀ ਲਾਸ਼ ਵੀ ਭਾਖੜਾ ਨਹਿਰ ਦੇ ਖਨੌਰੀ ਹੈਡ ਵਿਚੋਂ ਬਰਾਮਦ ਕਰ ਲਈ ਗਈ ...
ਕੈਬਨਿਟ ਮੰਤਰੀ ਆਸ਼ੂ ਨੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਕੈਫੇ ਖੋਲ੍ਹ ਨੌਜਵਾਨਾਂ ਨੂੰ ਕੀਤਾ ਸਮਰਪਿਤ
. . .  1 day ago
ਫ਼ਤਹਿਗੜ੍ਹ ਸਾਹਿਬ, 20 ਅਗਸਤ (ਅਰੁਣ ਆਹੂਜਾ)-ਪੰਜਾਬ ਸਰਕਾਰ ਦੀ ਘਰ ਘਰ ਰੁਜ਼ਗਾਰ ਸਕੀਮ ਤਹਿਤ ਜ਼ਿਲ੍ਹਾ ਪੱਧਰ 'ਤੇ ਚਲਾਏ ਜਾ ਰਹੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਨੌਜਵਾਨ ਨੂੰ ਰੁਜ਼ਗਾਰ ਮੁਹੱਈਆ ...
ਸਤਲੁਜ ਦੇ ਬੰਨ੍ਹਾਂ ’ਚ ਪਏ ਪਾੜਾਂ ਨੂੰ ਪੂਰਨ ਲਈ ਫੌਜ ਨੂੰ ਮਦਦ ਲਈ ਬੁਲਾਇਆ : ਡੀ. ਸੀ.
. . .  1 day ago
ਲੋਹੀਆਂ ਖਾਸ, 20 ਅਗਸਤ (ਦਿਲਬਾਗ ਸਿੰਘ)- ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਅਤੇ ਐਸ. ਐਸ. ਪੀ. ਜਲੰਧਰ ਨਵਜੋਤ ਸਿੰਘ ਮਾਹਲ ਨੇ ਕਿਹਾ ਕਿ ਕਰੀਬ 50 ਪਿੰਡਾਂ ਦੀ 30,000 ਏਕੜ ਜਮੀਨ ’ਤੇ ...
ਮਾਨਸਾ ਪੁਲਿਸ ਵੱਲੋਂ 75 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ
. . .  1 day ago
ਮਾਨਸਾ, 20 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਪੁਲਿਸ ਨੇ 75 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ ਕਰ ਕੇ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ ਜਦਕਿ ਇਕ ਵਿਅਕਤੀ ਭੱਜਣ 'ਚ ਸਫਲ ਹੋ ਗਿਆ। ਫੜੀਆਂ ਗਲੀਆਂ ਦੀ ਕੀਮਤ ...
ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਲੋੜਵੰਦਾਂ ਨੂੰ 'ਸਿਹਤ ਬੀਮਾ' ਦੀ ਸਹੂਲਤ ਲਈ ਵੰਡੇ ਕਾਰਡ- ਕੰਬੋਜ
. . .  1 day ago
ਰਾਜਪੁਰਾ, 20 ਅਗਸਤ (ਰਣਜੀਤ ਸਿੰਘ) - ਅੱਜ ਇੱਥੇ ਹਲਕਾ ਵਿਧਾਇਕ ਸ. ਹਰਦਿਆਲ ਸਿੰਘ ਕੰਬੋਜ ਨੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ੁਰੂ ...
ਗੁਰੂ ਰਵਿਦਾਸ ਮੰਦਰ ਢਾਹੁਣ ਦਾ ਮਾਮਲਾ: ਬਰਨਾਲੇ ਤੋਂ ਦਿੱਲੀ ਲਈ ਰਵਾਨਾ ਹੋਇਆ ਬਸਪਾ ਦੇ ਜਥਾ
. . .  1 day ago
ਹੰਡਿਆਇਆ, 20 ਅਗਸਤ (ਗੁਰਜੀਤ ਸਿੰਘ ਖੁੱਡੀ )- ਸੰਤ ਸਮਾਜ ਵੱਲੋਂ 21 ਅਗਸਤ ਨੂੰ ਦਿੱਲੀ ਵਿਖੇ ਜੰਤਰ-ਮੰਤਰ ਨੂੰ ਢਾਹੇ ਜਾਣ ਦੇ ਰੋਸ ਵਜੋਂ ਬਹੁਜਨ ਸਮਾਜ ਪਾਰਟੀ ....
ਨਸ਼ੇ ਦੀ ਓਵਰ ਡੋਜ਼ ਨਾਲ ਨੌਜਵਾਨ ਦੀ ਮੌਤ
. . .  1 day ago
ਜ਼ੀਰਾ, 20 ਅਗਸਤ (ਮਨਜੀਤ ਸਿੰਘ ਢਿੱਲੋਂ)- ਬਲਾਕ ਜ਼ੀਰਾ ਦੇ ਪਿੰਡ ਨੂਰਪੁਰ ਮਾਛੀਵਾੜਾ 'ਚ ਇਕ 24 ਸਾਲਾ ਨੌਜਵਾਨ ਲੜਕੇ ਦੀ ਨਸ਼ੇ ਦੀ ਓਵਰ ਡੋਜ਼ ...
ਮਾਮਲਾ ਗੁਰੂ ਰਵਿਦਾਸ ਮੰਦਰ ਨੂੰ ਢਾਹੁਣ ਦਾ, ਫਿਲੌਰ ਤੋਂ ਦਿੱਲੀ ਰਵਾਨਾ ਹੋਇਆ ਬਸਪਾ ਦਾ ਜਥਾ
. . .  1 day ago
ਫਿਲੌਰ, 20 ਅਗਸਤ (ਇੰਦਰਜੀਤ ਚੰਦੜ੍ਹ)- ਦਿੱਲੀ ਦੇ ਤੁਗਲਕਾਬਾਦ ਵਿਖੇ ਢਾਹੇ ਗਏ ਗੁਰੂ ਰਵਿਦਾਸ ਜੀ ਨਾਲ ਸੰਬੰਧਿਤ ਇਤਿਹਾਸਕ ਮੰਦਰ ਨੂੰ ਦੀ ਮੁੜ ਉਸਾਰੀ ਲਈ ਸੰਤ ਸਮਾਜ ਵਲੋਂ 21 ਅਗਸਤ ਨੂੰ ਦਿੱਲੀ ਦੇ ਜੰਤਰ-ਮੰਤਰ ਵਿਖੇ ਰੋਸ ਪ੍ਰਦਰਸ਼ਨ 'ਚ ਸ਼ਾਮਲ ਹੋਣ ਲਈ...
ਕੇਰਲ 'ਚ ਹੜ੍ਹ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 123
. . .  1 day ago
ਤਿਰੂਵਨੰਤਪੁਰਮ, 20 ਅਗਸਤ- ਕੇਰਲ 'ਚ ਭਾਰੀ ਮੀਂਹ ਦੇ ਕਾਰਨ ਆਏ ਹੜ੍ਹ ਅਤੇ ਢਿਗਾਂ ਡਿੱਗਣ ਕਾਰਨ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 123 ਹੋ ਗਈ ਹੈ ਜਦਕਿ 19 ਲੋਕ ...
ਗੁਰਨੇ ਕਲਾਂ ਦੇ ਨੌਜਵਾਨ ਕਿਸਾਨ ਦੀ ਕਰੰਟ ਲੱਗਣ ਕਾਰਨ ਹੋਈ ਮੌਤ
. . .  1 day ago
ਬੁਢਲਾਡਾ, 20 ਅਗਸਤ (ਰਾਹੀ) - ਪਿੰਡ ਗੁਰਨੇ ਕਲਾਂ ਦੇ ਨੌਜਵਾਨ ਕਿਸਾਨ ਦੀ ਖੇਤੀ ਮੋਟਰ ਤੋਂ ਕਰੰਟ ਲੱਗਣ ਕਾਰਨ ਮੌਤ ਹੋ ਜਾਣ ਦੀ ਖ਼ਬਰ...
ਮੁੱਖ ਮੰਤਰੀ ਵਲੋਂ ਸੂਬੇ ਅੰਦਰ 'ਆਯੂਸ਼ਮਾਨ ਭਾਰਤ-ਸਰਬੱਤ ਸਿਹਤ ਬੀਮਾ ਯੋਜਨਾ' ਦੀ ਸ਼ੁਰੂਆਤ
. . .  1 day ago
ਐੱਸ. ਏ. ਐੱਸ. ਨਗਰ, 20 ਅਗਸਤ (ਕੇ. ਐੱਸ. ਰਾਣਾ)- ਪੰਜਾਬ ਦੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ 'ਆਯੂਸ਼ਮਾਨ ਭਾਰਤ-ਸਰਬੱਤ ਸਿਹਤ ਬੀਮਾ ਯੋਜਨਾ' ਦੀ ਸ਼ੁਰੂਆਤ ਕਰਦਿਆਂ ਦਾਅਵਾ ਕੀਤਾ ਕਿ ਪੰਜਾਬ ਦੇਸ਼ ਦੇ ਹੋਰ ਸੂਬਿਆਂ ਦੇ ਮੁਕਾਬਲੇ 76 ਫ਼ੀਸਦੀ...
ਭਤੀਜੀ ਨੂੰ ਦਿੱਲੀ ਏਅਰਪੋਰਟ ਛੱਡ ਵਾਪਸ ਪਰਤਦਿਆਂ ਵਾਪਰੇ ਹਾਦਸੇ 'ਚ ਤਿੰਨ ਮੌਤਾਂ
. . .  1 day ago
ਬੰਗਾ, 20 ਅਗਸਤ (ਗੁਰਜਿੰਦਰ ਸਿੰਘ ਗੁਰੂ)- ਜ਼ਿਲ੍ਹਾ ਨਵਾਂਸ਼ਹਿਰ ਦੇ ਪਿੰਡ ਅਟਾਰੀ ਦਾ ਨੌਜਵਾਨ ਮਨਜੀਤ ਕੁਮਾਰ ਜੋ ਆਪਣੀ ਭਤੀਜੀ ਨੂੰ ਦਿੱਲੀ ਏਅਰਪੋਰਟ ਤੇ ਚੜ੍ਹਾ ਕੇ...
ਸ਼ਰਾਬ ਦੀ ਲਤ ਨੇ ਫਿਰ ਦਿਖਾਇਆ ਦਰਦਨਾਕ ਮੰਜਰ, ਪਤਨੀ ਨੂੰ ਜ਼ਖ਼ਮੀ ਕਰਕੇ ਪਤੀ ਨੇ ਲਿਆ ਫਾਹਾ
. . .  1 day ago
ਲੋਹੀਆ ਦੇ ਪਿੰਡ ਗਿੱਦੜ ਪਿੰਡੀ ਨੇੜੇ ਧੁੱਸੀ ਬੰਨ੍ਹ 'ਚ ਇੱਕ ਹੋਰ ਪਾੜ ਪੈਣ ਕਾਰਨ ਹੜ੍ਹ ਦੀ ਸਥਿਤੀ ਬਣੀ ਗੰਭੀਰ
. . .  1 day ago
ਸਬ-ਡਵੀਜ਼ਨ ਸ਼ਾਹਕੋਟ 'ਚ ਕੱਲ੍ਹ ਵੀ ਬੰਦ ਰਹਿਣਗੇ ਸਕੂਲ
. . .  1 day ago
ਅਮਿਤ ਸ਼ਾਹ ਨੇ ਅਸਮ 'ਚ ਐਨ.ਆਰ.ਸੀ ਦੇ ਅੰਤਿਮ ਪ੍ਰਕਾਸ਼ਨ ਨਾਲ ਜੁੜੇ ਮੁੱਦਿਆਂ ਦੀ ਕੀਤੀ ਸਮੀਖਿਆ
. . .  1 day ago
ਪੁਲਿਸ ਨੇ ਡਕੈਤੀ ਦੇ ਮਾਮਲੇ ਨੂੰ 24 ਘੰਟਿਆਂ ਦੇ ਅੰਦਰ ਕੀਤਾ ਹੱਲ, ਦੋ ਦੋਸ਼ੀ ਕਾਬੂ
. . .  1 day ago
ਆਈ.ਐੱਨ.ਐਕਸ. ਮੀਡੀਆ ਮਾਮਲਾ : ਚਿਦੰਬਰਮ 'ਤੇ ਲਟਕੀ ਗ੍ਰਿਫ਼ਤਾਰੀ ਦੀ ਤਲਵਾਰ, ਅਗਾਊਂ ਜ਼ਮਾਨਤ ਪਟੀਸ਼ਨਾਂ ਖ਼ਾਰਜ
. . .  1 day ago
ਕਾਰ ਅਤੇ ਮੋਟਰਸਾਈਕਲ ਦੀ ਟੱਕਰ ਦੌਰਾਨ ਇੱਕ ਨੌਜਵਾਨ ਦੀ ਮੌਤ, 1 ਜ਼ਖ਼ਮੀ
. . .  1 day ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ 'ਚ ਇੱਕ ਜਵਾਨ ਸ਼ਹੀਦ
. . .  1 day ago
ਰਾਮਲਲਾ ਬਿਰਾਜਮਾਨ ਦੇ ਵਕੀਲ ਦਾ ਦਾਅਵਾ : ਮਸਜਿਦ ਬਣਾਉਣ ਦੇ ਲਈ ਤੋੜਿਆ ਗਿਆ ਮੰਦਿਰ
. . .  1 day ago
ਸੜਕ ਹਾਦਸੇ 'ਚ ਇੱਕ ਵਿਅਕਤੀ ਦੀ ਮੌਤ
. . .  1 day ago
ਧੁੱਸੀ ਬੰਨ੍ਹ 'ਚ ਪਾੜ ਪੈਣ ਕਾਰਨ ਸੁਲਤਾਨਪੁਰ ਲੋਧੀ ਦੇ ਕਈ ਪਿੰਡਾਂ 'ਚ ਝੋਨੇ ਦੀ ਫ਼ਸਲ ਪਾਣੀ 'ਚ ਡੁੱਬੀ
. . .  1 day ago
ਇੱਕ ਕਿੱਲੋ ਤੋਂ ਵੱਧ ਦੀ ਹੈਰੋਇਨ ਸਮੇਤ 3 ਵਿਅਕਤੀ ਕਾਬੂ
. . .  1 day ago
ਉਤਰਾਖੰਡ ਦੇ ਮੁੱਖ ਮੰਤਰੀ ਤ੍ਰਿਵੇਂਦਰ ਰਾਵਤ ਨੇ ਬੱਦਲ ਫਟਣ ਵਾਲੇ ਇਲਾਕਿਆਂ ਦਾ ਕੀਤਾ ਦੌਰਾ
. . .  1 day ago
ਸੰਗੀਤਕਾਰ ਖੱਯਾਮ ਨੂੰ ਬਾਲੀਵੁੱਡ ਦੀਆਂ ਕਈ ਹਸਤੀਆਂ ਨੇ ਦਿੱਤੀ ਸ਼ਰਧਾਂਜਲੀ, ਦੇਖੋ ਤਸਵੀਰਾਂ
. . .  1 day ago
ਦਿੱਲੀ ਹਾਈਕੋਰਟ ਨੇ ਰਤੁਲ ਪੁਰੀ ਦੀ ਅੰਤਰਿਮ ਜ਼ਮਾਨਤ 'ਤੇ ਫ਼ੈਸਲਾ ਰੱਖਿਆ ਸੁਰੱਖਿਅਤ
. . .  1 day ago
ਅਸੀਂ 44 ਸਾਲ ਪੁਰਾਣਾ ਮਿਗ-21 ਉਡਾ ਰਹੇ ਹਾਂ ਜਦਕਿ ਇੰਨੀ ਪੁਰਾਣੀ ਤਾਂ ਕੋਈ ਕਾਰ ਨਹੀਂ ਚਲਾਉਂਦਾ- ਬੀ.ਐਸ. ਧਨੋਆ
. . .  1 day ago
ਪਾਕਿਸਤਾਨ ਨੇ ਅੱਜ ਫਿਰ ਕੀਤੀ ਜੰਗਬੰਦੀ ਦੀ ਉਲੰਘਣਾ
. . .  1 day ago
ਲੋਹੀਆ 'ਚ ਸੰਤ ਸੀਚੇਵਾਲ ਦੀ ਟੀਮ ਅਤੇ ਐਨ.ਡੀ.ਆਰ.ਐਫ. ਵੱਲੋਂ ਹੜ੍ਹ ਪੀੜਤਾਂ ਦੀ ਕੀਤੀ ਜਾ ਰਹੀ ਮਦਦ
. . .  1 day ago
ਹਜੂਮੀ ਹਿੰਸਾ 'ਤੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਪ੍ਰਗਟਾਈ ਚਿੰਤਾ
. . .  1 day ago
ਸਤਲੁਜ ਦਾ ਪੱਧਰ 2-3 ਫੁੱਟ ਹੇਠਾਂ ਉਤਰਿਆ
. . .  1 day ago
ਭਾਰਤੀ ਹਵਾਈ ਫ਼ੌਜ ਦੁਨੀਆ ਦੀ ਪੇਸ਼ੇਵਰ ਫ਼ੌਜਾਂ 'ਚੋਂ ਇੱਕ- ਰਾਜਨਾਥ ਸਿੰਘ
. . .  1 day ago
ਝਾਰਖੰਡ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਰਾਹੋਂ : ਮਿਰਜ਼ਾਪੁਰ ਨੇੜੇ ਸਤਲੁਜ ਦਰਿਆ 'ਚ ਲੱਗੀ ਢਾਹ
. . .  1 day ago
ਮਲੇਸ਼ੀਆ 'ਚ ਜ਼ਾਕਿਰ ਨਾਇਕ ਦੇ ਭੜਕਾਊ ਭਾਸ਼ਣਾਂ 'ਤੇ ਪਾਬੰਦੀ
. . .  1 day ago
ਕਸ਼ਮੀਰ ਮਸਲੇ 'ਤੇ ਟਰੰਪ ਨੇ ਮੋਦੀ ਅਤੇ ਇਮਰਾਨ ਖ਼ਾਨ ਨਾਲ ਕੀਤੀ ਗੱਲਬਾਤ
. . .  1 day ago
ਟਰੱਕ ਹੇਠ ਮੋਟਰਸਾਈਕਲ ਆਉਣ ਕਰ ਕੇ ਦੋ ਨੌਜਵਾਨਾਂ ਦੀ ਦਰਦਨਾਕ ਮੌਤ
. . .  1 day ago
ਲੜਕੇ ਨੂੰ ਕੈਨੇਡਾ ਦੇ ਜਹਾਜ਼ 'ਚ ਚੜ੍ਹਾ ਕੇ ਵਾਪਸ ਪਰਤ ਰਹੇ ਪਰਿਵਾਰ ਦੀ ਕਾਰ ਹੋਈ ਹਾਦਸਾਗ੍ਰਸਤ, ਇੱਕ ਦੀ ਮੌਤ
. . .  1 day ago
ਸੰਗਰੂਰ 'ਚ ਆਵਾਰਾ ਪਸ਼ੂ ਨੇ ਲਈ ਇੱਕ ਹੋਰ ਜਾਨ
. . .  1 day ago
ਸਤਲੁਜ ਦਰਿਆ 'ਚ ਵੱਧ ਰਹੇ ਪਾਣੀ ਦੇ ਪੱਧਰ ਨੂੰ ਦੇਖਦਿਆਂ ਫ਼ਾਜ਼ਿਲਕਾ ਦੇ 18 ਪਿੰਡਾਂ 'ਚ ਹਾਈ ਅਲਰਟ
. . .  1 day ago
ਇਸਰੋ ਦੀ ਇੱਕ ਹੋਰ ਵੱਡੀ ਕਾਮਯਾਬੀ, ਚੰਦ ਦੇ ਗ੍ਰਹਿ ਪੰਧ 'ਚ ਦਾਖ਼ਲ ਹੋਇਆ ਚੰਦਰਯਾਨ-2
. . .  1 day ago
ਈ.ਡੀ ਵੱਲੋਂ ਰਤੁਲ ਪੁਰੀ ਗ੍ਰਿਫ਼ਤਾਰ
. . .  1 day ago
5 ਕਰੋੜ ਦੀ ਹੈਰੋਇਨ ਤੇ 23 ਲੱਖ ਰੁਪਏ ਡਰੱਗ ਮਨੀ ਸਮੇਤ ਤਿੰਨ ਕਾਬੂ
. . .  1 day ago
ਡੇਰਾ ਦਰਿਆ ਗਿਰੀ ਦੇ ਮੁੱਖ ਸੇਵਾਦਾਰ ਸਵਾਮੀ ਹਰੀ ਗਿਰੀ ਜੀ ਹੋਏ ਬ੍ਰਹਮਲੀਨ
. . .  1 day ago
ਮਲੇਸ਼ੀਆ 'ਚ ਜ਼ਾਕਿਰ ਨਾਇਕ ਦੇ ਭਾਸ਼ਣ 'ਤੇ ਰੋਕ
. . .  1 day ago
ਪ੍ਰਧਾਨ ਮੰਤਰੀ ਨੇ ਟਵੀਟ ਕਰ ਰਾਜੀਵ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 11 ਜੇਠ ਸੰਮਤ 550

ਕਪੂਰਥਲਾ / ਫਗਵਾੜਾ

ਬੀ. ਐਮ. ਟੀ. ਤੇ ਸੀ. ਐਮ. ਟੀ. ਨੂੰ ਪੜ੍ਹੋ ਪੰਜਾਬ ਪ੍ਰੋਜੈਕਟ 'ਚ ਸ਼ਾਮਿਲ ਨਾ ਕੀਤਾ ਤਾਂ ਮੰਚ ਮੁੜ ਕਰੇਗਾ ਬਾਈਕਾਟ-ਝੰਡ

ਕਪੂਰਥਲਾ, 23 ਮਈ (ਵਿ.ਪ੍ਰ.)-ਜੇਕਰ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਨੇ 'ਪੜ੍ਹੋ ਪੰਜਾਬ, ਪੜਾਓ ਪੰਜਾਬ' ਪ੍ਰੋਜੈਕਟ ਦੇ ਬਾਈਕਾਟ ਦੌਰਾਨ ਮੰਚ ਦਾ ਸਾਥ ਦੇਣ ਵਾਲੇ ਬੀ.ਐਮ.ਟੀ. ਤੇ ਸੀ.ਐਮ.ਟੀ. ਨੂੰ ਮੁੜ ਇਸ ਪ੍ਰੋਜੈਕਟ ਵਿਚ ਸ਼ਾਮਿਲ ਨਾ ਕੀਤਾ ਤਾਂ ਸਰਕਾਰੀ ਸਕੂਲ ਬਚਾਓ ਸਿੱਖਿਆ ਮੰਚ 'ਪੜ੍ਹੋ ਪੰਜਾਬ, ਪੜਾਓ ਪੰਜਾਬ' ਦਾ ਮੁੜ ਬਾਈਕਾਟ ਕਰਨ ਲਈ ਮਜਬੂਰ ਹੋਵੇਗਾ ਜਿਸਦੀ ਜ਼ਿੰਮੇਵਾਰੀ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਕਪੂਰਥਲਾ ਦੀ ਹੋਵੇਗੀ | ਇਹ ਸ਼ਬਦ ਮੰਚ ਦੇ ਆਗੂ ਸੁਖਦਿਆਲ ਸਿੰਘ ਝੰਡ, ਸਰਤਾਜ ਸਿੰਘ ਚੀਮਾ, ਰਵੀ ਵਾਹੀ, ਇੰਦਰਜੀਤ ਸਿੰਘ ਬਿਧੀਪੁਰ, ਭਜਨ ਸਿੰਘ ਮਾਨ ਪ੍ਰਧਾਨ ਮੁਲਾਜ਼ਮ ਦਲ, ਗੁਰਮੇਜ ਸਿੰਘ, ਪੰਕਜ ਬਾਬੂ ਤੇ ਗੁਰਮੇਜ ਸਿੰਘ ਤਲਵੰਡੀ ਚੌਧਰੀ ਨੇ ਅੱਜ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਕਪੂਰਥਲਾ ਗੁਰਚਰਨ ਸਿੰਘ ਨਾਲ ਮੀਟਿੰਗ ਉਪਰੰਤ ਕਹੀ | ਮੀਟਿੰਗ ਵਿਚ ਮੰਚ ਦੇ ਆਗੂਆਂ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਕਿਹਾ ਕਿ ਇਸ ਪ੍ਰੋਜੈਕਟ ਦਾ ਬਾਈਕਾਟ ਕਰਨ ਵਾਲੇ ਬੀ.ਐਮ.ਟੀ. ਤੇ ਸੀ.ਐਮ.ਟੀ. ਨੂੰ ਮੁੜ ਪ੍ਰੋਜੈਕਟ ਵਿਚ ਵਾਪਸ ਲਿਆ ਜਾਵੇ | ਮੰਚ ਦੇ ਆਗੂਆਂ ਨੇ ਕਿਹਾ ਪੰਜਾਬ ਦੇ ਸਿੱਖਿਆ ਮੰਤਰੀ ਤੇ ਸਿੱਖਿਆ ਸਕੱਤਰ ਨਾਲ ਮੰਚ ਦੇ ਆਗੂਆਂ ਦੀ ਬੀਤੀ 3 ਮਈ ਨੂੰ ਹੋਈ ਮੀਟਿੰਗ ਦੌਰਾਨ ਇਹ ਵੀ ਫ਼ੈਸਲਾ ਲਿਆ ਗਿਆ ਸੀ ਕਿ ਮੰਚ ਬਾਈਕਾਟ ਵਾਪਸ ਲਵੇਗਾ ਤੇ ਸਿੱਖਿਆ ਵਿਭਾਗ ਵਿਚ ਨਵੇਂ ਸਿਰੇ ਤੋਂ ਕੰਮ ਸ਼ੁਰੂ ਕੀਤਾ ਜਾਵੇਗਾ | ਇਨ੍ਹਾਂ ਆਗੂਆਂ ਨੇ ਕਿਹਾ ਕਿ ਇਸਦੇ ਬਾਵਜੂਦ ਵੀ ਜ਼ਿਲ੍ਹਾ ਸਿੱਖਿਆ ਅਫ਼ਸਰ ਸੀ.ਐਮ.ਟੀ. ਤੇ ਬੀ.ਐਮ.ਟੀ. ਨੂੰ ਦੁਬਾਰਾ ਇਸ ਪ੍ਰੋਜੈਕਟ ਵਿਚ ਲੈਣ ਤੋਂ ਆਨਾ ਕਾਨੀ ਕਰ ਰਿਹਾ ਹੈ | ਜਦਕਿ ਇਨ੍ਹਾਂ ਸਾਰੇ ਬੀ.ਐਮ.ਟੀ. ਤੇ ਸੀ.ਐਮ.ਟੀ. ਪੂਰੀ ਲਗਨ ਨਾਲ ਕੰਮ ਕਰਨ ਨੂੰ ਤਿਆਰ ਹਨ | ਮੀਟਿੰਗ ਵਿਚ ਅਤੇ ਅਧਿਆਪਕਾਂ ਦੀਆਂ ਬੀ.ਐਲ.ਓ. ਦੀਆਂ ਡਿਊਟੀਆਂ ਕਟਾਉਣ | ਸੈਮੀਨਾਰਾਂ ਦੀ ਥਾਂ ਬਦਲਣ, ਸਿੱਖਿਆ ਵਿਭਾਗ ਵਲੋਂ ਛੁੱਟੀਆਂ ਆਨ ਲਾਈਨ ਭੇਜਣ, ਪਿਛਲੇ ਬਕਾਏ ਦੀ ਤੁਰੰਤ ਅਦਾਇਗੀ ਕਰਨ 'ਤੇ ਵੀ ਜ਼ੋਰ ਦਿੱਤਾ ਗਿਆ | ਮੀਟਿੰਗ ਵਿਚ ਗੁਰਮੀਤ ਸਿੰਘ ਖ਼ਾਲਸਾ, ਹਰਜਿੰਦਰ ਸਿੰਘ ਢੋਟ, ਰਮੇਸ਼ ਭੇਟਾ, ਰੋਸ਼ਨ ਲਾਲ, ਰਜਿੰਦਰ ਸਿੰਘ, ਕਮਲਜੀਤ ਸਿੰਘ, ਸ਼ਿਵ ਪਾਲ, ਉਪਿੰਦਰਜੀਤ ਸਿੰਘ, ਬਖ਼ਸ਼ੀਸ਼ ਸਿੰਘ, ਸੁਰਿੰਦਰਜੀਤ ਸਿੰਘ, ਕਰਮਜੀਤ ਸਿੰਘ, ਮਨਪ੍ਰੀਤ ਸਿੰਘ ਆਦਿ ਹਾਜ਼ਰ ਸਨ |

ਜ਼ਮੀਨ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਅਤੇ ਸਮਾਨ ਚੋਰੀ ਕਰਨ ਦਾ ਮਾਮਲਾ

ਫਗਵਾੜਾ, 23 ਮਈ (ਹਰੀਪਾਲ ਸਿੰਘ)-ਸਥਾਨਕ ਕੋਟਰਾਣੀ ਇਲਾਕੇ ਦੇ ਵਿਚ ਕੁਝ ਪਲਾਟਾਂ ਦੀਆਂ ਨੀਂਹਾਂ ਪੁੱਟ ਕਿ ਚੋਰੀ ਕਰਕੇ ਲੈ ਜਾਣ ਅਤੇ ਵਿਅਕਤੀਆਂ ਨੂੰ ਧਮਕਾਉਣ ਦੇ ਮਾਮਲੇ ਵਿਚ ਥਾਣਾ ਸਤਨਾਮਪੁਰਾ ਪੁਲਿਸ ਨੇ ਇਕ ਦਰਜਨ ਦੇ ਕਰੀਬ ਵਿਅਕਤੀਆਂ ਦੇ ਿਖ਼ਲਾਫ਼ ਵੱਖ-ਵੱਖ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥ ਸਮੇਤ ਇਕ ਕਾਬੂ

ਸੁਲਤਾਨਪੁਰ ਲੋਧੀ, 23 ਮਈ (ਨਰੇਸ਼ ਹੈਪੀ, ਥਿੰਦ)-ਐਸ.ਐਚ.ਓ. ਸਰਬਜੀਤ ਸਿੰਘ ਨੇ ਦੱਸਿਆ ਕਿ ਸਥਾਨਕ ਪੁਲਿਸ ਨੂੰ ਉਸ ਵੇਲੇ ਹੋਰ ਸਫਲਤਾ ਮਿਲੀ ਜਦੋਂ ਏ.ਐਸ.ਆਈ. ਗੁਰਦੀਪ ਸਿੰਘ, ਹੌਲਦਾਰ ਅਰਵਿੰਦਰਜੀਤ ਸਿੰਘ, ਹਵਲਦਾਰ ਹਰਵਿੰਦਰਪਾਲ ਸਿੰਘ ਤੇ ਹੋਮਗਾਰਡ ਦੇ ਅਮਰਜੀਤ ਸਿੰਘ ...

ਪੂਰੀ ਖ਼ਬਰ »

ਲੋਕਾਂ ਨੂੰ ਸਬਸਿਡੀ ਸਕੀਮਾਂ ਬਾਰੇ ਵੱਧ ਤੋਂ ਵੱਧ ਜਾਗਰੂਕ ਕਰਨ ਬੈਂਕਾਂ-ਅਵਤਾਰ ਸਿੰਘ ਭੁੱਲਰ

ਕਪੂਰਥਲਾ, 23 ਮਈ (ਸਡਾਨਾ)-ਜ਼ਿਲ੍ਹਾ ਬੈਂਕਿੰਗ ਸਟੈਂਡਿੰਗ ਕਮੇਟੀ ਦੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਅਵਤਾਰ ਸਿੰਘ ਭੁੱਲਰ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੇ ਦਫ਼ਤਰ ਵਿਖੇ ਹੋਈ | ਇਸ ਮੌਕੇ ਜ਼ਿਲ੍ਹੇ ਦੀਆਂ ਬੈਂਕਾਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਕਰਦਿਆਂ ...

ਪੂਰੀ ਖ਼ਬਰ »

ਨਿੱਜੀ ਸਕੂਲ 'ਚ ਮਾਸੂਮ ਵਿਦਿਆਰਥੀ ਨਾਲ ਛੇੜਛਾੜ

ਫਗਵਾੜਾ, 23 ਮਈ (ਹਰੀਪਾਲ ਸਿੰਘ)-ਸਥਾਨਕ ਅਰਬਨ ਅਸਟੇਟ ਵਿਖੇ ਸਥਿਤ ਇਕ ਨਿੱਜੀ ਸਕੂਲ ਦੇ ਇਕ ਐਲ.ਕੇ.ਜੀ ਦੇ ਮਾਸੂਮ ਵਿਦਿਆਰਥੀ ਦੇ ਨਾਲ ਸਕੂਲ ਦੇ ਸਫ਼ਾਈ ਕਰਮਚਾਰੀ ਵਲੋਂ ਗਲਤ ਹਰਕਤਾਂ ਕਰਕੇ ਛੇੜਛਾੜ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਬੱਚੇ ਦੇ ਮਾਪਿਆਂ ਵਲੋਂ ਇਸ ਸਬੰਧੀ ...

ਪੂਰੀ ਖ਼ਬਰ »

ਪੇਸ਼ੀ ਭੁਗਤਣ ਉਪਰੰਤ ਜੇਲ੍ਹ ਆਉਣ ਸਮੇਂ ਹਵਾਲਾਤੀਆਂ ਦੀ ਹੋਵੇ ਸਖ਼ਤੀ ਨਾਲ ਜਾਂਚ-ਮੁਹੰਮਦ ਤਇਅਬ

ਕਪੂਰਥਲਾ, 23 ਮਈ (ਸਡਾਨਾ)-ਡਿਪਟੀ ਕਮਿਸ਼ਨਰ ਮੁਹੰਮਦ ਤਇਅਬ ਅਤੇ ਐਸ.ਐਸ.ਪੀ. ਸੰਦੀਪ ਸ਼ਰਮਾ ਵੱਲੋਂ ਮਾਡਰਨ ਜੇਲ੍ਹ ਕਪੂਰਥਲਾ ਦਾ ਅਚਨਚੇਤ ਨਿਰੀਖਣ ਕੀਤਾ ਗਿਆ | ਇਸ ਦੌਰਾਨ ਉਨ੍ਹਾਂ ਜਿੱਥੇ ਕੈਦੀਆਂ ਦੀਆਂ ਮੁਸ਼ਕਲਾਂ ਸੁਣੀਆਂ, ਉੱਥੇ ਉਨ੍ਹਾਂ ਨੂੰ ਮਿਲਣ ਵਾਲੀਆਂ ...

ਪੂਰੀ ਖ਼ਬਰ »

ਵੱਖ-ਵੱਖ ਮਾਮਲੇ 'ਚ ਦੋ ਵਿਅਕਤੀ ਨਾਜਾਇਜ਼ ਸ਼ਰਾਬ ਸਮੇਤ ਕਾਬੂ

ਸੁਲਤਾਨਪੁਰ ਲੋਧੀ, 23 ਮਈ (ਨਰੇਸ਼ ਹੈਪੀ, ਥਿੰਦ)-ਸੁਲਤਾਨਪੁਰ ਲੋਧੀ ਪੁਲਿਸ ਵਲੋਂ ਚਲਾਈ ਗਈ ਨਸ਼ਾ ਵਿਰੋਧੀ ਮੁਹਿੰਮ ਤਹਿਤ 2 ਵਿਅਕਤੀਆਂ ਨੂੰ 310 ਲੀਟਰ ਲਾਹਣ ਸਮੇਤ ਗਿ੍ਫ਼ਤਾਰ ਕਰਨ ਦੀ ਸੂਚਨਾ ਮਿਲੀ ਹੈ | ਐਸ.ਐਚ.ਓ. ਸਰਬਜੀਤ ਸਿੰਘ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਪਿੰਡ ਭੱਕੂਵਾਲ ਦਾ ਦੋ ਦਿਨਾ ਸਾਲਾਨਾ ਮੇਲਾ ਸਮਾਪਤ

ਨਡਾਲਾ, 23 ਮਈ (ਮਾਨ)-ਨੇੜੇ ਹੀ ਪਿੰਡ ਭੱਕੂਵਾਲ ਵਿਖੇ ਬਾਬਾ ਲੱਖਾ ਦਾ ਦਾਤਾ ਪ੍ਰਬੰਧਕ ਕਮੇਟੀ ਵਲੋਂ ਕੇਵਲ ਸਿੰਘ ਸੰਧੂ ਦੀ ਯਾਦਗਾਰੀ 17ਵਾਂ ਸਾਲਾਨਾ ਦੋ ਦਿਨਾ ਸਭਿਆਚਾਰਕ ਮੇਲਾ ਇਲਾਕੇ ਅਤੇ ਪ੍ਰਵਾਸੀ ਵੀਰਾਂ ਦੇ ਸਹਿਯੋਗ ਨਾਲ ਅਮਿੱਟ ਯਾਦਾਂ ਛੱਡਦਾ ਸਮਾਪਤ ਹੋ ਗਿਆ | ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਦੀ ਵਿਦਿਆਰਥਣ ਸੁਧਨੀਤ ਅੰਤਰਰਾਸ਼ਟਰੀ ਵੰਡਰ ਵੂਮੈਨ ਐਵਾਰਡ ਨਾਲ ਸਨਮਾਨਿਤ

ਸੁਲਤਾਨਪੁਰ ਲੋਧੀ, 23 ਮਈ (ਨਰੇਸ਼ ਹੈਪੀ, ਥਿੰਦ)-ਸਥਾਨਕ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਸੁਧਨੀਤ ਕੌਰ ਨੇ ਬੀਤੇ ਦਿਨੀਂ ਅੰਤਰਰਾਸ਼ਟਰੀ ਵੰਡਰ ਵੂਮੈਨ ਐਵਾਰਡ ਹਾਸਲ ਕਰਕੇ ਆਪਣੇ ਮਾਪਿਆਂ ਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ...

ਪੂਰੀ ਖ਼ਬਰ »

ਤੇਜ਼ ਹਨ੍ਹੇਰੀ ਕਾਰਨ ਪੈਲੇਸ ਦੇ ਸ਼ੀਸ਼ੇ ਟੁੱਟੇ, ਭਾਰੀ ਨੁਕਸਾਨ

ਬੇਗੋਵਾਲ, 23 ਮਈ (ਸੁਖਜਿੰਦਰ ਸਿੰਘ)-ਬੀਤੇ ਦਿਨਾਂ 'ਚ ਆਈ ਤੇਜ਼ ਹਨ੍ਹੇਰੀ ਨੇ ਸਥਾਨਕ ਕਸਬੇ ਦੇ ਨਡਾਲਾ ਰੋਡ 'ਤੇ ਸਥਿਤ ਜੀ.ਐਸ. ਪਲਾਜ਼ਾ ਪੈਲੇਸ ਦੇ ਸੰਧਿਆ ਨੂੰ ਭਾਰੀ ਨੁਕਸਾਨ ਪਹੁੰਚਾਇਆ | ਇਸ ਸਬੰਧੀ ਪੈਲੇਸ ਦੇ ਮਾਲਕ ਗੁਰਮੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਪੈਲੇਸ ...

ਪੂਰੀ ਖ਼ਬਰ »

ਸ਼ਤਾਬਦੀ ਸਮਾਗਮਾਂ ਨੂੰ ਯਾਦਗਾਰੀ ਬਣਾਉਣ ਲਈ ਸਭਨਾਂ ਦਾ ਲਿਆ ਜਾਵੇਗਾ ਸਹਿਯੋਗ-ਚੀਮਾ

ਸੁਲਤਾਨਪੁਰ ਲੋਧੀ, 23 ਮਈ (ਨਰੇਸ਼ ਹੈਪੀ, ਥਿੰਦ)-ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਮਨਾਉਣ ਲਈ ਪੰਜਾਬ ਸਰਕਾਰ ਵੱਲੋਂ ਵੱਡੀ ਪੱਧਰ 'ਤੇ ਤਿਆਰੀਆਂ ਆਰੰਭੀਆਂ ਗਈਆਂ ਹਨ ਅਤੇ ਇਸ ਸਬੰਧੀ ਵੱਖ-ਵੱਖ ਕਮੇਟੀਆਂ ਦਾ ਗਠਨ ਕਰਕੇ ਕੰਮ ਸ਼ੁਰੂ ਕਰ ...

ਪੂਰੀ ਖ਼ਬਰ »

ਕਰਿਭਕੋ ਨੇ ਵੱਖ-ਵੱਖ ਸਹਿਕਾਰੀ ਸਭਾਵਾਂ 'ਚ ਕਿਸਾਨ ਮੀਟਿੰਗ ਤੇ ਮਿੱਟੀ ਪਰਖ ਮੁਹਿੰਮ ਚਲਾਈ

ਡਡਵਿੰਡੀ, 23 ਮਈ (ਬਲਬੀਰ ਸੰਧਾ)-ਕਰਿਸ਼ਕ ਭਾਰਤੀ ਕੋਆਪੇ੍ਰਟਿਵ ਲਿਮਟਿਡ ਯਾਨੀ ਕਿ ਕਰਿਭਕੋ ਵਲੋਂ ਕਿਸਾਨ ਭਲਾਈ ਸਕੀਮ ਤਹਿਤ ਬਲਾਕ ਸੁਲਤਾਨਪੁਰ ਲੋਧੀ ਦੀਆਂ ਡਡਵਿੰਡੀ, ਬੂਲਪੁਰ, ਤਲਵੰਡੀ ਚੌਧਰੀਆਂ ਅਤੇ ਭਾਣੋਲੰਗਾ ਸਹਿਕਾਰੀ ਸਭਾਵਾਂ 'ਚ ਸਭਾਵਾਂ ਕਰਕੇ ਕਿਸਾਨਾਂ ਦੀ ...

ਪੂਰੀ ਖ਼ਬਰ »

ਮੇਜਰ ਸਿੰਘ ਢਿੱਲੋਂ ਨੂੰ ਵਿਧਾਇਕ ਨਵਤੇਜ ਸਿੰਘ ਚੀਮਾ ਤੇ ਹੋਰਾਂ ਵਲੋਂ ਸ਼ਰਧਾਂਜਲੀਆਂ ਭੇਟ

ਸੁਲਤਾਨਪੁਰ ਲੋਧੀ, 23 ਮਈ (ਨਰੇਸ਼ ਹੈਪੀ, ਥਿੰਦ)-ਸ਼ਾਹ ਸੁਲਤਾਨ ਕ੍ਰਿਕਟ ਕਲੱਬ ਰਜਿ ਸੁਲਤਾਨਪੁਰ ਲੋਧੀ ਦੇ ਉਪ ਪ੍ਰਧਾਨ ਅੰਗਰੇਜ਼ ਸਿੰਘ ਢਿੱਲੋਂ ਅਤੇ ਨੌਜਵਾਨ ਕਾਂਗਰਸੀ ਆਗੂ ਗੁਰਮੇਜ ਸਿੰਘ ਰਾਜੂ ਢਿੱਲੋਂ ਦੇ ਭਰਾ ਸਵ. ਮੇਜਰ ਸਿੰਘ ਢਿੱਲੋਂ, ਜਿਨ੍ਹਾਂ ਦਾ ਬੀਤੇ ...

ਪੂਰੀ ਖ਼ਬਰ »

ਸਖ਼ਤ ਗਰਮੀ ਨੇ ਲੋਕਾਂ ਨੂੰ ਘਰਾਂ ਅੰਦਰ ਰਹਿਣ ਲਈ ਕੀਤਾ ਮਜਬੂਰ

ਸੁਲਤਾਨਪੁਰ ਲੋਧੀ, 23 ਮਈ (ਥਿੰਦ, ਹੈਪੀ)-ਪਿਛਲੇ 3-4 ਦਿਨਾਂ ਤੋਂ ਪੈ ਰਹੀ ਸਖ਼ਤ ਗਰਮੀ ਨੇ ਲੋਕਾਂ ਨੂੰ ਡਾਹਢਾ ਪ੍ਰੇਸ਼ਾਨ ਕੀਤਾ ਹੋਇਆ ਹੈ | ਦੁਪਹਿਰ ਵੇਲੇ ਸਥਿਤੀ ਅਜਿਹੀ ਬਣ ਜਾਂਦੀ ਹੈ ਕਿ ਲੋਕ ਘਰਾਂ ਦੇ ਅੰਦਰ ਹੀ ਰਹਿਣ ਲਈ ਮਜਬੂਰ ਹੋ ਜਾਂਦੇ ਹਨ | ਅੱਜ ਦੁਪਹਿਰ ਦੇ ਸਮੇਂ ...

ਪੂਰੀ ਖ਼ਬਰ »

ਕਮਾਲਪੁਰ ਭੱਠਾ ਦੇ ਡੇਰੇ 'ਤੇ ਚੋਰਾਂ ਵਲੋਂ ਦਿਨ ਦਿਹਾੜੇ ਘਰ ਦੀ ਕੰਧ ਟੱਪ ਕੇ ਚੋਰੀ

ਡਡਵਿੰਡੀ, 23 ਮਈ (ਬਲਬੀਰ ਸੰਧਾ)-ਅੱਜ ਸਵੇਰੇ 11 ਵਜੇ ਦੇ ਕਰੀਬ ਡਡਵਿੰਡੀ ਮੋਠਾਂਵਾਲਾ ਰੋਡ 'ਤੇ ਸਥਿਤ ਕਮਾਲਪੁਰ ਭੱਠੇ ਦੇ ਡੇਰੇ 'ਤੇ ਚੋਰਾਂ ਵਲੋਂ ਡਾ. ਬਲਜੀਤ ਸਿੰਘ ਪੁੱਤਰ ਸ਼ਿੰਗਾਰਾ ਸਿੰਘ ਦੇ ਘਰ ਦੀ ਕੰਧ ਟੱਪ ਕੇ ਬਾਰੀ ਦੀ ਗਰਿੱਲ ਤੋੜ 'ਤੇ ਘਰ ਦੀ ਫੋਲਾ ਫਰਾਲੀ ਕੀਤੀ | ...

ਪੂਰੀ ਖ਼ਬਰ »

ਨਡਾਲਾ 'ਚ ਹੈਲਪ ਲਾਈਨ ਐਾਟੀਕੁਰੱਪਸ਼ਨ ਦੀ ਮੀਟਿੰਗ

ਨਡਾਲਾ, 23 ਮਈ (ਮਾਨ)-ਹੈਲਪ ਲਾਈਨ ਐਾਟੀਕੁਰੱਪਸ਼ਨ ਪੰਜਾਬ ਜ਼ੋਨ ਜਲੰਧਰ ਦੀ ਮੀਟਿੰਗ ਜ਼ੋਨ ਚੇਅਰਮੈਨ ਬਲਵਿੰਦਰ ਸਿੰਘ ਬਿੱਟੂ ਖੱਖ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਖੱਖ ਨੇ ਕਿਹਾ ਕਿ ਪੰਜਾਬ ਵਿਚ ਕੁਝ ਗਾਇਕ ਹੇਠਲੇ ਦਰਜੇ ਦੀ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡਡਵਿੰਡੀ 'ਚ ਇਕ ਰੋਜ਼ਾ ਸੈਮੀਨਾਰ

ਡਡਵਿੰਡੀ, 23 ਮਈ (ਬਲਬੀਰ ਸੰਧਾ)-'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਤਹਿਤ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡਡਵਿੰਡੀ ਵਿਖੇ ਪਿ੍ੰਸੀਪਲ ਆਸ਼ਾ ਰਾਣੀ ਦੀ ਦੇਖ ਰੇਖ ਹੇਠ ਸਾਇੰਸ ਵਿਸ਼ੇ ਦਾ ਇਕ ਰੋਜ਼ਾ ਸਿਖਲਾਈ ਸੈਮੀਨਾਰ ਲਗਾਇਆ | ਸੈਮੀਨਾਰ ਦੌਰਾਨ ਵਿਸ਼ਾ ਮਾਹਿਰ ...

ਪੂਰੀ ਖ਼ਬਰ »

ਕੇ. ਐਲ. ਚਾਂਦ ਵੈੱਲਫੇਅਰ ਟਰੱਸਟ ਨੇ ਹੋਣਹਾਰ ਵਿਦਿਆਰਥੀਆਂ ਨੰੂ ਕੀਤੀ ਸਕੂਲ ਬੈਗਾਂ ਤੇ ਸਟੇਸ਼ਨਰੀ ਦੀ ਵੰਡ

ਫਗਵਾੜਾ, 23 ਮਈ (ਤਰਨਜੀਤ ਸਿੰਘ ਕਿੰਨੜਾ)-ਕੇ.ਐਲ.ਚਾਂਦ ਵੈੱਲਫੇਅਰ ਟਰੱਸਟ ਯੂ.ਕੇ. ਵਲੋਂ ਸੂਬਾ ਕੋਆਰਡੀਨੇਟਰ ਰਜਿੰਦਰ ਕੁਮਾਰ ਬੰਟੀ ਦੀ ਅਗਵਾਈ ਹੇਠ ਪੰਜਾਬ ਭਰ ਵਿਚ ਕੀਤੇ ਜਾ ਰਹੇ ਸਮਾਜ ਸੇਵੀ ਪ੍ਰੋਜੈਕਟਾਂ ਦੀ ਲੜੀ ਨੂੰ ਅਗਾਂਹ ਤੋਰਦੇ ਹੋਏ ਜ਼ਿਲ੍ਹਾ ਰੋਪੜ ਦੇ ਪਿੰਡ ...

ਪੂਰੀ ਖ਼ਬਰ »

ਬੱਚਿਆਂ ਦੀ ਵਿਗਿਆਨਕ ਪ੍ਰਤਿਭਾ ਬੇਮਿਸਾਲ-ਆਕਾਸ਼ ਬਾਂਸਲ

ਫਗਵਾੜਾ, 23 ਮਈ (ਅਸ਼ੋਕ ਕੁਮਾਰ ਵਾਲੀਆ)-ਡਿਪਾਰਟਮੈਂਟ ਆਫ਼ ਸਾਇੰਸ ਐਾਡ ਟੈਕਨਾਲੋਜੀ ਨਵੀਂ ਦਿੱਲੀ ਅਤੇ ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ, ਜ਼ਿਲ੍ਹਾ ਸਿੱਖਿਆ ਅਫਸਰ (ਸ) ਕਪੂਰਥਲਾ ਦੀ ਅਗਵਾਈ ਅਤੇ ਜ਼ਿਲ੍ਹਾ ਸਾਇੰਸ ...

ਪੂਰੀ ਖ਼ਬਰ »

ਸ਼ਹੀਦ ਸਿੰਘਾਂ ਦੀ ਯਾਦ 'ਚ ਚਹੇੜੂ ਵਿਖੇ ਸ਼ਹੀਦੀ ਸਮਾਗਮ ਪਹਿਲੀ ਨੂੰ

ਫਗਵਾੜਾ, 23 ਮਈ (ਅਸ਼ੋਕ ਕੁਮਾਰ ਵਾਲੀਆ)-ਅਮਰ ਸ਼ਹੀਦ ਸੰਤ ਗਿਆਨੀ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲੇ, ਸ਼ਹੀਦ ਭਾਈ ਮਨਵੀਰ ਸਿੰਘ ਚਹੇੜੂ, ਸ਼ਹੀਦ ਭਾਈ ਪਰਮਜੀਤ ਸਿੰਘ, ਸ਼ਹੀਦ ਬਾਪੂ ਮਹਿੰਦਰ ਸਿੰਘ, ਸ਼ਹੀਦ ਭਾਈ ਪਾਖਰ ਸਿੰਘ, ਸ਼ਹੀਦ ਗ੍ਰੰਥੀ ਸਾਧੂ ਸਿੰਘ, ਸ਼ਹੀਦ ਭਾਈ ...

ਪੂਰੀ ਖ਼ਬਰ »

ਅਸਲਾ ਲਾਇਸੰਸ ਧਾਰਕਾਂ ਨੂੰ ਡੋਪ ਟੈਸਟ ਨੇ ਪਾਈਆਂ ਭਾਜੜਾਂ

ਭੁਲੱਥ, 23 ਮਈ (ਸੁਖਜਿੰਦਰ ਸਿੰਘ ਮੁਲਤਾਨੀ)-ਪੰਜਾਬ ਸਰਕਾਰ ਵਲੋਂ ਵਿਆਹ, ਪਾਰਟੀਆਂ ਸਮੇਂ ਸ਼ਰਾਬੀ ਹੋਏ ਅਸਲਾ ਲਾਇਸੰਸ ਧਾਰਕਾਂ ਵਲੋਂ ਆਪਣੇ ਹਥਿਆਰਾਂ ਨਾਲ ਕੀਤੀ ਅੰਨੇ੍ਹਵਾਹ ਫਾਇਰਿੰਗ ਦੌਰਾਨ ਅਨੇਕਾਂ ਬੇਕਸੂਰ ਲੋਕ ਆਪਣੀ ਕੀਮਤੀ ਜਾਨਾਂ ਗਾਣਾ ਚੁੱਕੇ ਹਨ ਅਤੇ ਕੁਝ ...

ਪੂਰੀ ਖ਼ਬਰ »

ਦਰਬਾਰ ਲੱਖ ਦਾਤਾ ਪੀਰ ਪਿੰਡ ਭੁੁੱਲਾਰਾਈ ਵਿਖੇ ਦੋ ਰੋਜ਼ਾ ਸਾਲਾਨਾ ਮੇਲਾ ਕਰਵਾਇਆ

ਫਗਵਾੜਾ, 23 ਮਈ (ਤਰਨਜੀਤ ਸਿੰਘ ਕਿੰਨੜਾ)-ਦਰਬਾਰ ਲੱਖ ਦਾਤਾ ਪੀਰ ਪਿੰਡ ਭੁੱਲਾਰਾਈ (ਫਗਵਾੜਾ) ਵਿਖੇ ਦੋ ਰੋਜ਼ਾ ਸਾਲਾਨਾ ਜੋੜ ਮੇਲਾ ਪ੍ਰਬੰਧਕਾਂ ਵਲੋਂ ਪ੍ਰਵਾਸੀ ਭਾਰਤੀਆਂ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਬਹੁਤ ਹੀ ਸ਼ਰਧਾ ਪੂਰਵਕ ਕਰਵਾਇਆ ਗਿਆ | ਪਹਿਲੇ ਦਿਨ ...

ਪੂਰੀ ਖ਼ਬਰ »

ਅਧਿਆਪਕ ਪ੍ਰੀ-ਪ੍ਰਾਇਮਰੀ ਦੇ ਬੱਚਿਆਂ ਨੂੰ ਖੇਡ ਕਿਰਿਆਵਾਂ ਨਾਲ ਪੜ੍ਹਾਉਣ-ਰੇਸ਼ਮ ਸਿੰਘ ਰਾਮਪੁਰੀ

ਕਪੂਰਥਲਾ, 23 ਮਈ (ਅਮਰਜੀਤ ਕੋਮਲ)-'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਪ੍ਰੋਜੈਕਟ ਤਹਿਤ ਪ੍ਰੀ-ਪ੍ਰਾਇਮਰੀ ਖੇਡ ਮਹਿਲ ਤਹਿਤ 3 ਤੋਂ ਲੈ 6 ਸਾਲ ਦੀ ਉਮਰ ਦੇ ਬੱਚਿਆਂ ਦਾ ਖੇਡ ਕਿਰਿਆਵਾਂ ਰਾਹੀਂ ਸਰਵਪੱਖੀ ਵਿਕਾਸ ਕਰਨ ਦੇ ਮਨੋਰਥ ਨਾਲ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਦੀ ...

ਪੂਰੀ ਖ਼ਬਰ »

ਵਧਦੀ ਆਲਮੀ ਤਪਸ਼ ਬਨਸਪਤੀ ਤੇ ਜੀਵ ਜੰਤੂਆਂ ਲਈ ਖ਼ਤਰੇ ਦੀ ਘੰਟੀ-ਡਾ: ਡੀ.ਕੇ. ਤਿਆਗੀ

ਕਪੂਰਥਲਾ, 23 ਮਈ (ਅਮਰਜੀਤ ਕੋਮਲ)-ਵੱਧਦੀ ਆਲਮੀ ਤਪਸ਼ ਬਨਸਪਤੀ ਤੇ ਜੀਵ ਜੰਤੂਆਂ ਲਈ ਖ਼ਤਰੇ ਦੀ ਘੰਟੀ ਹੈ | ਇਹ ਸ਼ਬਦ ਡਾ: ਡੀ. ਕੇ. ਤਿਆਗੀ ਡਾਇਰੈਕਟਰ ਵਿਗਿਆਨ ਪ੍ਰਸਾਰ ਪੰਜਾਬ ਰਾਜ ਵਿਗਿਆਨ ਤੇ ਤਕਨਾਲੋਜੀ ਪ੍ਰੀਸ਼ਦ ਨੇ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਵਿਚ ਜਲਵਾਯੂ ...

ਪੂਰੀ ਖ਼ਬਰ »

ਸੁਖਮਨੀ ਸਾਹਿਬ ਦੇ ਕੀਰਤਨੀ ਜਾਪ ਦੀ ਲੜੀ 25 ਤੋਂ ਸ਼ੁਰੂ

ਫਗਵਾੜਾ, 23 ਮਈ (ਵਾਲੀਆ)-ਭਾਈ ਘਨੱਈਆ ਜੀ ਸੇਵਾ ਸਿਮਰਨ ਕੇਂਦਰ ਫਗਵਾੜਾ ਵਲੋਂ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੁਖਮਨੀ ਸਾਹਿਬ ਦੇ ਕੀਰਤਨੀ ਜਾਪ ਦੀ ਲੜੀ 25 ਮਈ ਤੋਂ 14 ਜੂਨ ਤੱਕ ਕਰਵਾਈ ਜਾ ਰਹੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਈ ਇਕਬਾਲ ...

ਪੂਰੀ ਖ਼ਬਰ »

ਮੀਜ਼ਲ ਰੂਬੇਲਾ ਟੀਕੇ ਸੰਬੰਧੀ ਗੁਮਰਾਹਕੁੰਨ ਅਫ਼ਵਾਹਾਂ ਤੋਂ ਬਚਣ ਮਾਪੇ–ਡਿਪਟੀ ਕਮਿਸ਼ਨਰ

ਕਪੂਰਥਲਾ, 23 ਮਈ (ਸਡਾਨਾ)-ਮੀਜਲ ਰੁਬੈਲਾ ਟੀਕਾਕਰਨ ਮੁਹਿੰਮ ਦੇ ਸੰਬੰਧ ਵਿਚ ਜ਼ਿਲੇ੍ਹ ਦੇ ਸਾਰੇ ਸਕੂਲਾਂ ਦੇ ਪਿ੍ੰਸੀਪਲਾਂ ਦੀ ਇਕ ਮੀਟਿੰਗ ਡਿਪਟੀ ਕਮਿਸ਼ਨਰ ਮੁਹੰਮਦ ਤਇਅਬ ਦੀ ਪ੍ਰਧਾਨਗੀ ਹੇਠ ਯੋਜਨਾ ਭਵਨ ਵਿਖੇ ਹੋਈ | ਉਨ੍ਹਾਂ ਆਪਣੇ ਸੰਬੋਧਨ ਵਿਚ ਸਿਹਤ ਵਿਭਾਗ ...

ਪੂਰੀ ਖ਼ਬਰ »

ਥਾਣਾ ਸੁਭਾਨਪੁਰ ਦੀ ਪੁਲਿਸ ਵਲੋਂ 1 ਕਿਲੋ 150 ਗ੍ਰਾਮ ਅਫੀਮ, 50 ਗ੍ਰਾਮ ਨਸ਼ੀਲਾ ਪਦਾਰਥ ਤੇ 54 ਹਜ਼ਾਰ ਦੀ ਨਕਦੀ ਬਰਾਮਦ

ਸੁਭਾਨਪੁਰ, 23 ਮਈ (ਸਤਨਾਮ ਸਿੰਘ)-ਥਾਣਾ ਸੁਭਾਨਪੁਰ ਦੀ ਪੁਲਿਸ ਨੇ ਸਬ ਡਵੀਜਨ ਭੁਲੱਥ ਦੇ ਡੀ. ਐਸ. ਪੀ ਸੰਦੀਪ ਸਿੰਘ ਮੰਡ ਦੀ ਅਗਵਾਈ ਹੇਠ ਗੁਪਤ ਸੂਚਨਾ ਦੇ ਅਧਾਰ 'ਤੇ ਇਕ ਵਿਅਕਤੀ ਦੇ ਘਰੋਂ 1 ਕਿਲੋ 150 ਗ੍ਰਾਮ ਅਫੀਮ, 50 ਗ੍ਰਾਮ ਨਸ਼ੀਲਾ ਪਦਾਰਥ ਤੇ 54 ਹਜ਼ਾਰ 500 ਰੁਪਏ ਦੀ ਰਕਮ ...

ਪੂਰੀ ਖ਼ਬਰ »

ਅਣਪਛਾਤੇ ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਜ਼ਖ਼ਮੀ

ਕਪੂਰਥਲਾ, 23 ਮਈ (ਸਡਾਨਾ)-ਕਪੂਰਥਲਾ-ਕਰਤਾਰਪੁਰ ਰੋਡ 'ਤੇ ਪਿੰਡ ਡੈੈਣਵਿੰਡ ਨੇੜੇ ਇਕ ਅਣਪਛਾਤੇ ਵਾਹਨ ਵਲੋਂ ਮੋਟਰਸਾਈਕਲ ਸਵਾਰ ਨੂੰ ਟੱਕਰ ਮਾਰੇ ਜਾਣ ਕਾਰਨ ਇਕ ਨੌਜਵਾਨ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ | ਜਿਸਨੂੰ ਸਿਵਲ ਹਸਪਤਾਲ ਤੋਂ ਮੁੱਢਲੀ ਸਹਾਇਤਾ ਉਪਰੰਤ ...

ਪੂਰੀ ਖ਼ਬਰ »

ਵਾਰਡ ਨੰਬਰ 5 'ਚ ਵਿਕਾਸ ਦੇ ਕੰਮ ਕਰਵਾਏ ਜਾਣਗੇ-ਸ਼ੈਲੀ ਭੱਲਾ ਕੌਾਸਲਰ

ਢਿਲਵਾਂ, 23 ਮਈ (ਗੋਬਿੰਦ ਸੁਖੀਜਾ, ਪਲਵਿੰਦਰ ਸਿੰਘ)-'ਕਸਬਾ ਢਿਲਵਾਂ ਨੂੰ ਸੰੁਦਰ ਬਣਾਉਣ ਲਈ ਵਿਕਾਸ ਕੰਮ ਸ਼ੁਰੂ ਹੋ ਗਏ ਹਨ | ਇਹ ਪ੍ਰਗਟਾਵਾ ਨਗਰ ਢਿਲਵਾਂ ਦੇ ਵਾਰਡ ਨੰਬਰ 5 ਦੀ ਕੌਾਸਲਰ ਸ਼ੈਲੀ ਭੱਲਾ ਨੇ ਪੁਰਾਣਾ ਗਰਲਜ਼ ਹਾਈ ਸਕੂਲ ਢਿਲਵਾਂ ਦੀ ਬੈਕ ਸਾਈਡ 'ਤੇ ਗਲੀਆਂ ...

ਪੂਰੀ ਖ਼ਬਰ »

ਗਿਆਨੀ ਮੋਹਨ ਸਿੰਘ ਨੂੰ ਸ਼ੋ੍ਰਮਣੀ ਕਮੇਟੀ ਨੇ ਬਤੌਰ ਇੰਸਪੈਕਟਰ ਕੀਤਾ ਨਿਯੁਕਤ

ਕਪੂਰਥਲਾ, 23 ਮਈ (ਸਡਾਨਾ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਰਮਚਾਰੀ ਗਿਆਨੀ ਮੋਹਨ ਸਿੰਘ ਜੋ ਕਿ ਨਡਾਲਾ ਦੇ ਗੁਰਦੁਆਰਾ ਬਾਉਲੀ ਸਾਹਿਬ ਵਿਚ ਬਤੌਰ ਮੈਨੇਜਰ ਆਪਣੀਆਂ ਸੇਵਾਵਾਂ ਦੇ ਚੁੱਕੇ ਹਨ ਤੇ ਹੁਣ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਦੇ ...

ਪੂਰੀ ਖ਼ਬਰ »

ਸੂਬਾ ਪੱਧਰੀ ਰੈਲੀ ਲਈ ਮਿਡ ਡੇ ਮੀਲ ਵਰਕਰਾਂ ਵਲੋਂ ਮੀਟਿੰਗ

ਤਲਵੰਡੀ ਚੌਧਰੀਆਂ, 23 ਮਈ (ਪਰਸਨ ਲਾਲ ਭੋਲਾ)-ਮਿਡ ਡੇ ਮੀਲ ਵਰਕਰ ਯੂਨੀਅਨ ਪੰਜਾਬ ਵਲੋਂ ਆਪਣੀਆਂ ਮੰਗਾਂ ਘੱਟੋ ਘੱਟ 8 ਹਜ਼ਾਰ ਰੁਪਏ ਪ੍ਰਤੀ ਮਹੀਨਾ ਤਨਖ਼ਾਹ, ਹਰ ਵਰਕਰ ਦਾ ਦੋ ਲੱਖ ਦਾ ਬੀਮਾ, ਗਰਮੀ ਸਰਦੀ ਦੀ ਵਰਦੀ ਤੇ ਤਿੰਨ ਛੁੱਟੀਆਂ ਨੂੰ ਲੈ ਕੇ ਅੰਮਿ੍ਤਸਰ ਵਿਖੇ 5 ਜੂਨ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਡੇਰਾ ਬਾਬਾ ਕਰਮ ਸਿੰਘ ਅਜੀਤ ਨਗਰ ਵਿਖੇ ਕਥਾ ਸਮਾਗਮ ਸ਼ੁਰੂ

ਕਪੂਰਥਲਾ, 23 ਮਈ (ਸਡਾਨਾ)-ਗੁਰਦੁਆਰਾ ਸਾਹਿਬ ਡੇਰਾ ਬਾਬਾ ਕਰਮ ਸਿੰਘ ਹੋਤੀ ਮਰਦਾਨ ਅਜੀਤ ਨਗਰ ਕਪੂਰਥਲਾ ਵਿਖੇ 22 ਮਈ ਤੋਂ 22 ਜੂਨ ਤੱਕ ਰੋਜ਼ਾਨਾ ਸਵੇਰੇ 6.15 ਤੋਂ 7.00 ਵਜੇ ਤੱਕ ਵਿਸ਼ੇਸ਼ ਕਥਾ ਸਮਾਗਮ ਆਰੰਭ ਕੀਤੇ ਗਏ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ...

ਪੂਰੀ ਖ਼ਬਰ »

5 ਜੂਨ ਦੀ ਅੰਮਿ੍ਤਸਰ ਰੈਲੀ ਲਈ ਮਿਡ-ਡੇ-ਮੀਲ ਵਰਕਰਾਂ 'ਚ ਭਾਰੀ ਉਤਸ਼ਾਹ-ਅਸ਼ਵਨੀ ਟਿੱਬਾ

ਸੁਲਤਾਨਪੁਰ ਲੋਧੀ, 23 ਮਈ (ਥਿੰਦ, ਹੈਪੀ)-ਡੈਮੋਕਰੈਟਿਕ ਇੰਪਲਾਈਜ਼ ਫੈਡਰੇਸ਼ਨ ਦੀ ਅਗਵਾਈ ਹੇਠ ਪੰਜਾਬ ਭਰ ਦੇ ਮਿਡ-ਡੇ-ਮੀਲ ਵਰਕਰਾਂ ਵਲੋਂ ਆਪਣੀਆਂ ਮੰਗਾਂ ਦੇ ਹੱਕ ਵਿਚ 5 ਜੂਨ ਨੂੰ ਅੰਮਿ੍ਤਸਰ ਵਿਖੇ ਕੀਤੀ ਜਾ ਰਹੀ ਵਿਸ਼ਾਲ ਹੱਲਾ ਬੋਲ ਰੈਲੀ ਲਈ ਵਰਕਰਾਂ ਵਿਚ ਭਾਰੀ ...

ਪੂਰੀ ਖ਼ਬਰ »

ਬਿਜਲੀ ਦੀਆਂ ਤਾਰਾਂ ਤੋਂ ਚੰਗਿਆੜੇ ਡਿਗਣ ਕਾਰਨ 8 ਮਹੀਨੇ ਦਾ ਬੱਚਾ ਝੁਲਸਿਆ

ਕਪੂਰਥਲਾ, 23 ਮਈ (ਸਡਾਨਾ)-ਬਿਜਲੀ ਦੀਆਂ ਤਾਰਾਂ ਤੋਂ ਹੋਏ ਸਪਾਕਰ ਕਾਰਨ ਲੱਗੀ ਅੱਗ ਦੌਰਾਨ 8 ਮਹੀਨੇ ਦਾ ਬੱਚਾ ਗੰਭੀਰ ਰੂਪ ਵਿਚ ਝੁਲਸ ਗਿਆ, ਜਿਸਨੂੰ ਇਲਾਜ ਲਈ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ | ਮਾਸੂਮ ਬੱਚੇ ਮਨਪ੍ਰੀਤ ਸਿੰਘ ਤੇ ਪਿਤਾ ਬਲਵਿੰਦਰ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX