ਤਾਜਾ ਖ਼ਬਰਾਂ


ਸੀ.ਬੀ.ਆਈ ਵੱਲੋਂ ਸਾਂਈ ਦੇ ਠਿਕਾਣਿਆਂ 'ਤੇ ਛਾਪੇਮਾਰੀ
. . .  1 day ago
ਨਵੀਂ ਦਿੱਲੀ, 17 ਜਨਵਰੀ - ਸੀ.ਬੀ.ਆਈ ਵੱਲੋਂ ਰਿਸ਼ਵਤ ਦੇ ਮਾਮਲੇ 'ਚ ਸਪੋਰਟਸ ਅਥਾਰਿਟੀ ਆਫ਼ ਇੰਡੀਆ (ਸਾਈ) ਦੇ ਠਿਕਾਣਿਆਂ 'ਤੇ ਛਾਪੇਮਾਰੀ ਕੀਤੀ ਗਈ ਹੈ।
ਨਵੇਂ ਸਰਪੰਚਾਂ ਨੂੰ ਗਰਾਮ ਪੰਚਾਇਤਾਂ ਦਾ ਰਿਕਾਰਡ 21 ਤੱਕ ਦੇਣ ਦੇ ਹੁਕਮ
. . .  1 day ago
ਖਮਾਣੋਂ ,17 ਜਨਵਰੀ {ਮਨਮੋਹਣ ਸਿੰਘ ਕਲੇਰ}- ਰਾਜ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ {ਚੋਣ ਸ਼ਾਖਾ} ਵੱਲੋਂ ਰਾਜ ਸਮੂਹ ਜ਼ਿਲ੍ਹਾ ਵਿਕਾਸ ਅਫ਼ਸਰਾਂ ਅਤੇ ਬਲਾਕ ਵਿਕਾਸ ਅਫ਼ਸਰਾਂ ਨੂੰ ਇਕ ਪੱਤਰ ਜਾਰੀ ਕਰਦੇ ਹੋਏ ਮੌਜੂਦਾ ...
ਕੈਬਨਿਟ ਦੀ ਨਿਯੁਕਤ ਕਮੇਟੀ ਨੇ ਘਟਾਇਆ ਰਾਕੇਸ਼ ਅਸਥਾਨਾ ਸਮੇਤ 4 ਅਫਸਰਾਂ ਦਾ ਕਾਰਜਕਾਲ
. . .  1 day ago
ਨਵੀਂ ਦਿੱਲੀ, 17 ਜਨਵਰੀ - ਸੀ.ਬੀ.ਆਈ ਦੇ ਵਿਸ਼ੇਸ਼ ਨਿਰਦੇਸ਼ਕ ਰਾਕੇਸ਼ ਅਸਥਾਨਾ ਅਤੇ ਤਿੰਨ ਹੋਰ ਸੀ.ਬੀ.ਆਈ ਅਫਸਰਾਂ ਦਾ ਕਾਰਜਕਾਲ ਕੇਂਦਰੀ ਕੈਬਨਿਟ ਦੀ ਨਿਯੁਕਤ ਕਮੇਟੀ ਵੱਲੋਂ...
ਸੱਚ ਦੀ ਜਿੱਤ ਹੋਈ ਹੈ - ਅੰਸ਼ੁਲ ਛਤਰਪਤੀ
. . .  1 day ago
ਪੰਚਕੂਲਾ, 17 ਜਨਵਰੀ - ਪੱਤਰਕਾਰ ਰਾਮਚੰਦਰ ਛਤਰਪਤੀ ਹੱਤਿਆ ਮਾਮਲੇ 'ਚ ਡੇਰਾ ਸਿਰਸਾ ਪ੍ਰਮੁੱਖ ਗੁਰਮੀਤ ਰਾਮ ਰਹੀਮ ਸਮੇਤ ਚਾਰ ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਏ...
ਸੈਰ ਸਪਾਟਾ ਵਿਭਾਗ ਨੇ 7.90 ਕਰੋੜ ਦੀ ਲਾਗਤ ਨਾਲ ਛੱਤਬੀੜ ਦੀ ਕੀਤੀ ਕਾਇਆ ਕਲਪ - ਸਿੱਧੂ
. . .  1 day ago
ਜ਼ੀਰਕਪੁਰ, 17 ਜਨਵਰੀ (ਹਰਦੀਪ ਸਿੰਘ ਹੈਪੀ ਪੰਡਵਾਲਾ) - ਪੰਜਾਬ ਵਿੱਚ ਜੰਗਲੀ ਜੀਵ ਸੈਲਾਨੀਆਂ ਦੀ ਗਿਣਤੀ ਨੂੰ ਵਧਾਉਣ ਲਈ ਪੰਜਾਬ ਹੈਰੀਟੇਜ ਐਂਡ ਟੂਰਿਜ਼ਮ ਪ੍ਰਮੋਸ਼ਨ ਬੋਰਡ ਵੱਲੋਂ ਛੱਤਬੀੜ...
ਛਤਰਪਤੀ ਹੱਤਿਆ ਮਾਮਲੇ 'ਚ ਰਾਮ ਰਹੀਮ ਨੂੰ ਉਮਰ ਕੈਦ ਦੀ ਸਜ਼ਾ
. . .  1 day ago
ਪੰਚਕੂਲਾ, 17 ਜਨਵਰੀ (ਰਾਮ ਸਿੰਘ ਬਰਾੜ) - ਪੱਤਰਕਾਰ ਰਾਮਚੰਦਰ ਛਤਰਪਤੀ ਹੱਤਿਆ ਮਾਮਲੇ 'ਚ ਸੀ.ਬੀ.ਆਈ ਦੀ ਵਿਸ਼ੇਸ਼ ਅਦਾਲਤ ਨੇ ਡੇਰਾ ਸੱਚਾ ਸੌਦਾ ਪ੍ਰਮੁੱਖ ਗੁਰਮੀਤ ਰਾਮ ਰਹੀਮ...
ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਤੀਸਰਾ ਇੱਕ ਦਿਨਾਂ ਮੈਚ ਕੱਲ੍ਹ
. . .  1 day ago
ਮੈਲਬੌਰਨ, 17 ਜਨਵਰੀ - ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਤੀਸਰਾ ਅਤੇ ਆਖ਼ਰੀ ਇੱਕ ਦਿਨਾਂ ਮੈਚ 18 ਜਨਵਰੀ ਨੂੰ ਮੈਲਬੌਰਨ 'ਚ ਖੇਡਿਆ ਜਾਵੇਗਾ। ਦੋਵੇਂ ਟੀਮਾਂ 1-1 ਮੈਚ ਜਿੱਤ...
ਮਹਿਲਾ ਕ੍ਰਿਕਟ : ਬੀ.ਸੀ.ਸੀ.ਆਈ ਵੱਲੋਂ ਇੰਗਲੈਂਡ ਖ਼ਿਲਾਫ਼ ਘਰੇਲੂ ਲੜੀ ਲਈ ਪ੍ਰੋਗਰਾਮ ਦਾ ਐਲਾਨ
. . .  1 day ago
ਮੁੰਬਈ, 17 ਜਨਵਰੀ - ਬੀ.ਸੀ.ਸੀ.ਆਈ ਨੇ ਇੰਗਲੈਂਡ ਖ਼ਿਲਾਫ਼ ਘਰੇਲੂ ਲੜੀ ਲਈ ਪ੍ਰੋਗਰਾਮ ਦਾ ਐਲਾਨ ਕਰ ਦਿੱਤਾ ਹੈ। ਇਸ ਲੜੀ ਤਹਿਤ ਭਾਰਤੀ ਮਹਿਲਾ ਕ੍ਰਿਕਟ ਟੀਮ ਅਤੇ ਇੰਗਲੈਂਡ...
ਸੋਸ਼ਲ ਮੀਡੀਆ 'ਤੇ ਆਮ ਚੋਣਾਂ ਦੀ ਫ਼ਰਜ਼ੀ ਤਾਰੀਖ਼ ਜਾਰੀ ਕਰਨ ਵਾਲਿਆ ਖ਼ਿਲਾਫ਼ ਕਾਰਵਾਈ ਹੋਵੇ - ਚੋਣ ਕਮਿਸ਼ਨ
. . .  1 day ago
ਨਵੀਂ ਦਿੱਲੀ, 10 ਜਨਵਰੀ - ਚੋਣ ਕਮਿਸ਼ਨ ਨੇ ਦਿੱਲੀ ਦੇ ਚੋਣ ਅਧਿਕਾਰੀ ਨੂੰ ਸੋਸ਼ਲ ਮੀਡੀਆ 'ਤੇ ਆਮ ਚੋਣਾਂ ਦੀ ਫ਼ਰਜ਼ੀ ਤਾਰੀਖ਼ ਜਾਰੀ ਕਰਨ ਵਾਲਿਆ ਖ਼ਿਲਾਫ਼ ਕਾਰਵਾਈ...
ਬੱਚਿਆ ਨਾਲ ਕਥਿਤ ਸ਼ੋਸ਼ਣ ਨੂੰ ਲੈ ਕੇ ਸੀ.ਬੀ.ਆਈ ਵੱਲੋਂ ਐੱਫ.ਆਈ.ਆਰ ਦਰਜ
. . .  1 day ago
ਪਟਨਾ, 17 ਜਨਵਰੀ - ਬਿਹਾਰ ਦੇ ਸ਼ੈਲਟਰ ਹੋਮ 'ਚ ਬੱਚਿਆ ਨਾਲ ਕਥਿਤ ਸ਼ੋਸ਼ਣ ਨੂੰ ਲੈ ਕੇ ਸੀ.ਬੀ.ਆਈ ਨੇ 8 ਐੱਫ.ਆਈ.ਆਰ ਦਰਜ ਕੀਤੀਆਂ...
ਸਾਬਕਾ ਸੈਨਾ ਮੁਖੀ ਜਨਰਲ ਜੇ.ਜੇ ਸਿੰਘ ਪੰਜਾਬ ਮੰਚ 'ਚ ਹੋਏ ਸ਼ਾਮਲ
. . .  1 day ago
ਪਟਿਆਲਾ, 17 ਜਨਵਰੀ (ਅਮਰਬੀਰ ਸਿੰਘ ਆਹਲੂਵਾਲੀਆ)- ਸਾਬਕਾ ਸੈਨਾ ਮੁਖੀ ਜਨਰਲ ਜੇ.ਜੇ ਸਿੰਘ ਪੰਜਾਬ ਮੰਚ 'ਚ ਸ਼ਾਮਲ ਹੋ ਗਏ ਹਨ। ਜਾਣਕਾਰੀ ਦੇ ਲਈ ਦੱਸ ਦੇਈਏ ਕਿ ਉਹ ਪਟਿਆਲਾ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਵਿਧਾਨ ਸਭਾ ਸੀਟ ਤੋਂ ਕੈਪਟਨ .....
ਲੋਕ ਵਿਦੇਸ਼ਾਂ ਤੋਂ ਇਲਾਜ ਲਈ ਆਉਂਦੇ ਨੇ ਗੁਜਰਾਤ - ਪ੍ਰਧਾਨ ਮੰਤਰੀ
. . .  1 day ago
ਅਹਿਮਦਾਬਾਦ, 17 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਜਰਾਤ ਦੇ ਅਹਿਮਦਾਬਾਦ ਵਿਖੇ ਸਰਦਾਰ ਵੱਲਭ ਭਾਈ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ ਐਂਡ ਰਿਸਰਚ...
ਆਸੀਆ ਅੰਦ੍ਰਾਬੀ ਨੂੰ ਐਨ.ਆਈ.ਏ ਅਦਾਲਤ 'ਚ ਕੀਤਾ ਗਿਆ ਪੇਸ਼
. . .  1 day ago
ਨਵੀਂ ਦਿੱਲੀ, 17 ਜਨਵਰੀ - ਅੱਤਵਾਦ ਦੇ ਦੋਸ਼ਾਂ ਵਿਚ ਕਸ਼ਮੀਰ ਦੀ ਵੱਖਵਾਦੀ ਆਗੂ ਆਸੀਆ ਅੰਦ੍ਰਾਬੀ ਨੂੰ ਉਸ ਦੇ 2 ਸਹਿਯੋਗੀਆਂ ਨਾਲ ਐਨ.ਆਈ.ਏ ਅਦਾਲਤ ਵਿਚ ਪੇਸ਼ ਕੀਤਾ...
ਕਾਂਗਰਸ ਵੱਲੋਂ ਵਿਧਾਨ ਸਭਾ ਚੋਣ ਲੜਨ ਵਾਲੇ ਰਾਜਵਿੰਦਰ ਸਿੰਘ ਲੱਖੀ ਅਕਾਲੀ ਦਲ 'ਚ ਸ਼ਾਮਲ
. . .  1 day ago
ਨਵੀਂ ਦਿੱਲੀ, 17 ਜਨਵਰੀ (ਜਗਤਾਰ ਸਿੰਘ)- ਨਵਾਂਸ਼ਹਿਰ ਤੋਂ ਕਾਂਗਰਸੀ ਆਗੂ ਰਾਜਵਿੰਦਰ ਸਿੰਘ ਲੱਖੀ ਅੱਜ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ 'ਚ ਸ਼੍ਰੋਮਣੀ ਅਕਾਲੀ ਦਲ ਚ ਸ਼ਾਮਿਲ ਹੋ ਗਏ ਹਨ। ਦੱਸ ਦੇਈਏ ਰਾਜਵਿੰਦਰ ਨੇ 2012 'ਚ ਕਾਂਗਰਸ ਦੀ ਟਿਕਟ 'ਤੇ .....
ਛਤਰਪਤੀ ਹੱਤਿਆ ਮਾਮਲਾ : ਜੱਜ ਨੇ ਫ਼ੈਸਲਾ ਪੜ੍ਹਨਾ ਕੀਤਾ ਸ਼ੁਰੂ
. . .  1 day ago
ਪ੍ਰਧਾਨ ਮੰਤਰੀ ਨੇ ਕੀਤਾ ਸਰਦਾਰ ਵੱਲਭ ਭਾਈ ਪਟੇਲ ਇੰਸਟੀਚਿਊਟ ਦਾ ਉਦਘਾਟਨ
. . .  1 day ago
ਸੁਣਵਾਈ ਦੇ ਦੌਰਾਨ ਛਤਰਪਤੀ ਦੇ ਪਰਿਵਾਰ ਲਈ ਮੁਆਵਜ਼ੇ ਦੀ ਕੀਤੀ ਗਈ ਮੰਗ
. . .  1 day ago
2018 'ਚ ਮਾਰੇ ਗਏ 250 ਅੱਤਵਾਦੀ - ਉੱਤਰੀ ਕਮਾਂਡ ਪ੍ਰਮੁੱਖ
. . .  1 day ago
ਛਤਰਪਤੀ ਹੱਤਿਆ ਮਾਮਲਾ : ਸੀ.ਬੀ.ਆਈ ਦੇ ਵਕੀਲ ਨੇ ਰਾਮ ਰਹੀਮ ਨੂੰ ਫਾਂਸੀ ਦੀ ਸਜ਼ਾ ਦਿੱਤੇ ਜਾਣ ਦੀ ਕੀਤੀ ਮੰਗ
. . .  1 day ago
ਥਰਮਲ ਮੁਲਾਜ਼ਮ ਜਥੇਬੰਦੀ ਦੇ ਨੁਮਾਇੰਦਿਆਂ ਨੂੰ ਪੁਲਿਸ ਨੇ ਲਿਆ ਹਿਰਾਸਤ
. . .  1 day ago
ਸ਼ਸ਼ੀ ਥਰੂਰ ਖ਼ਿਲਾਫ਼ ਅਪਰਾਧਿਕ ਮਾਣਹਾਨੀ ਮਾਮਲੇ ਦੀ ਸੁਣਵਾਈ ਮੁਲਤਵੀ
. . .  1 day ago
ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਦਿਨੇਸ਼ ਮਹੇਸ਼ਵਰੀ ਦਾ ਸਹੁੰ ਚੁੱਕ ਸਮਾਗਮ ਕੱਲ੍ਹ
. . .  1 day ago
ਪ੍ਰਧਾਨ ਮੰਤਰੀ ਨੇ ਕੀਤਾ ਵਾਈਬ੍ਰੈਂਟ ਗੁਜਰਾਤ ਗਲੋਬਲ ਵਪਾਰ ਮੇਲੇ ਦਾ ਉਦਘਾਟਨ
. . .  1 day ago
ਲੋਕਪਾਲ ਦੀ ਨਿਯੁਕਤੀ ਸਬੰਧੀ ਸੁਪਰੀਮ ਕੋਰਟ 'ਚ ਸੁਣਵਾਈ 7 ਮਾਰਚ ਨੂੰ
. . .  1 day ago
ਬੱਸ ਦੀ ਚਪੇਟ 'ਚ ਆਉਣ ਨਾਲ ਇੱਕ ਵਿਅਕਤੀ ਦੀ ਮੌਤ
. . .  1 day ago
ਗਰਨੇਡ ਹਮਲੇ 'ਚ ਤਿੰਨ ਜ਼ਖਮੀ
. . .  1 day ago
ਛਤਰਪਤੀ ਹੱਤਿਆ ਮਾਮਲਾ : ਸੀ.ਬੀ.ਆਈ. ਦੇ ਵਕੀਲ ਜੱਜ ਸਾਹਮਣੇ ਰੱਖ ਰਹੇ ਹਨ ਆਪਣਾ ਪੱਖ
. . .  1 day ago
ਰਾਮ ਰਹੀਮ ਦੇ ਵਕੀਲ ਵੱਲੋਂ ਜੱਜ ਸਾਹਮਣੇ ਰਹਿਮ ਦੀ ਅਪੀਲ
. . .  1 day ago
ਛਤਰਪਤੀ ਹੱਤਿਆ ਮਾਮਲੇ 'ਚ ਫ਼ੈਸਲਾ ਆਉਣ ਤੋਂ ਪਹਿਲਾਂ ਪੁਲਿਸ ਵੱਲੋਂ 14 ਥਾਵਾਂ 'ਤੇ ਨਾਕਾਬੰਦੀ
. . .  1 day ago
ਪੱਤਰਕਾਰ ਰਾਮਚੰਦਰ ਛਤਰਪਤੀ ਮਾਮਲੇ ਦੀ ਸੁਣਵਾਈ ਸ਼ੁਰੂ
. . .  1 day ago
ਸੰਗਰੂਰ 'ਚ ਸਵਾਈਨ ਫਲੂ ਪੀੜਤਾਂ ਦੀ ਗਿਣਤੀ ਵੱਧ ਕੇ ਹੋਈ ਤਿੰਨ
. . .  1 day ago
ਅਮਿਤ ਸ਼ਾਹ ਦੀ ਸਿਹਤ 'ਚ ਹੋ ਰਿਹੈ ਸੁਧਾਰ - ਭਾਜਪਾ
. . .  1 day ago
ਪ੍ਰਸਿੱਧ ਗਜ਼ਲ ਗੋ ਅਤੇ ਸ਼੍ਰੋਮਣੀ ਬਾਲ ਸਾਹਿਤਕਾਰ ਪ੍ਰੋ. ਸੁਖਦੇਵ ਸਿੰਘ ਗਰੇਵਾਲ ਦਾ ਦੇਹਾਂਤ
. . .  1 day ago
ਮੋਗਾ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ 'ਚ 2 ਲੜਕੀਆਂ ਸਮੇਤ 3 ਦੀ ਮੌਤ
. . .  1 day ago
ਵਿਧਾਇਕਾਂ ਦੀ ਖ਼ਰੀਦੋ ਫ਼ਰੋਖ਼ਤ ਨੂੰ ਲੈ ਕੇ ਕਾਂਗਰਸ ਵੱਲੋਂ ਭਾਜਪਾ ਖ਼ਿਲਾਫ਼ ਪ੍ਰਦਰਸ਼ਨ
. . .  1 day ago
ਸਬਰੀਮਾਲਾ ਮੰਦਰ 'ਚ ਪ੍ਰਵੇਸ਼ ਕਰਨ ਵਾਲੀਆ 2 ਮਹਿਲਾਵਾਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਕੱਲ੍ਹ
. . .  1 day ago
ਖਹਿਰਾ ਨੇ ਆਪ ਦੀ ਰੈਲੀ ਨੂੰ ਲੈ ਕੇ ਭਗਵੰਤ ਮਾਨ 'ਤੇ ਸਾਧਿਆ ਨਿਸ਼ਾਨਾ
. . .  1 day ago
ਸੌਦਾ ਸਾਧ ਦੀ ਸਜ਼ਾ ਦੀ ਸੁਣਵਾਈ ਨੂੰ ਦੇਖਦਿਆਂ ਪੰਜਾਬ ਪੁਲਸ ਵੱਲੋਂ ਥਾਂ ਥਾਂ ਨਾਕੇਬੰਦੀ
. . .  1 day ago
ਟੀ.ਐਮ.ਸੀ. ਦੀ ਵਿਰੋਧੀ ਰੈਲੀ 'ਚ ਸ਼ਾਮਲ ਹੋਣਗੇ ਬਸਪਾ ਨੇਤਾ ਸਤੀਸ਼ ਚੰਦਰ ਮਿਸ਼ਰਾ
. . .  1 day ago
ਸੁਪਰੀਮ ਕੋਰਟ ਵੱਲੋਂ ਸ਼ਰਤਾਂ ਤਹਿਤ ਮੁੰਬਈ 'ਚ ਡਾਂਸ ਬਾਰ ਨੂੰ ਮਨਜ਼ੂਰੀ
. . .  1 day ago
ਰਵੀ ਸ਼ੰਕਰ ਪ੍ਰਸਾਦ ਨੂੰ ਏਮਜ਼ ਤੋਂ ਮਿਲੀ ਛੁੱਟੀ
. . .  1 day ago
ਤੇਲੰਗਾਨਾ ਦੇ ਨਵੇਂ ਵਿਧਾਇਕਾਂ ਨੇ ਚੁੱਕੀ ਸਹੁੰ
. . .  1 day ago
ਸੁਖਪਾਲ ਖਹਿਰਾ ਜਲੰਧਰ ਵਿਖੇ ਕਰ ਰਹੇ ਪ੍ਰੈੱਸ ਵਾਰਤਾ
. . .  1 day ago
ਸਰਪੰਚ ਵੱਲੋਂ ਦਿੱਤੀ ਪਾਰਟੀ ਦੌਰਾਨ ਦੇਸੀ ਸ਼ਰਾਬ ਪੀ ਕੇ ਦੋ ਵਿਅਕਤੀਆਂ ਦੀ ਮੌਤ
. . .  1 day ago
ਦਿੱਲੀ ਕਮੇਟੀ ਦੀਆਂ 19 ਜਨਵਰੀ ਨੂੰ ਹੋਣ ਵਾਲੀਆਂ ਕਾਰਜਕਾਰਨੀ ਚੋਣਾਂ ਨੂੰ ਅਦਾਲਤ 'ਚ ਚੁਨੌਤੀ
. . .  1 day ago
ਸ੍ਰੀ ਹੇਮਕੁੰਟ ਸਾਹਿਬ 'ਚ ਹੋਈ ਤਾਜ਼ਾ ਬਰਫ਼ਬਾਰੀ, ਦੇਖੋ ਤਸਵੀਰਾਂ
. . .  1 day ago
ਸਵਾਈਨ ਫਲੂ ਨਾਲ ਔਰਤ ਦੀ ਹੋਈ ਮੌਤ
. . .  1 day ago
ਜੇਜੋਂ ਸ੍ਰੀ ਅੰਮ੍ਰਿਤਸਰ ਰੇਲ ਗੱਡੀ ਦਾ ਚੰਦੂਮਾਜਰਾ ਵੱਲੋਂ ਉਦਘਾਟਨ
. . .  1 day ago
ਪੰਜਾਬ ਦੀਆਂ 40 ਦੇ ਕਰੀਬ ਅਧਿਆਪਕ ਜਥੇਬੰਦੀਆਂ ਵੱਲੋਂ ਸੰਘਰਸ਼ ਕਮੇਟੀ ਦਾ ਗਠਨ
. . .  1 day ago
ਵਿਜੈ ਸਾਂਪਲਾ ਵੱਲੋਂ ਜੇਜੋਂ ਦੋਆਬਾ ਤੋਂ ਅੰਮ੍ਰਿਤਸਰ ਟਰੇਨ ਨੂੰ ਝੰਡੀ ਦੇ ਕੇ ਕੀਤਾ ਰਵਾਨਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 12 ਜੇਠ ਸੰਮਤ 550
ਿਵਚਾਰ ਪ੍ਰਵਾਹ: ਅਸੀਂ ਭੁੱਲ ਗਏ ਹਾਂ ਕਿ ਪਾਣੀ ਅਤੇ ਜੀਵਨ ਇਕੋ ਲੜੀ ਦੀਆਂ ਕੜੀਆਂ ਹਨ। -ਜੇਕਿਊਸ ਕੋਸਤੀਏ

ਗੁਰਦਾਸਪੁਰ / ਬਟਾਲਾ / ਪਠਾਨਕੋਟ

ਬਟਾਲਾ 'ਚ ਲੱਗਾ ਰੁਜ਼ਗਾਰ ਮੇਲਾ ਪ੍ਰਬੰਧਕੀ ਘਾਟ ਦੀ ਭੇਟ ਚੜਿਆ

ਬਟਾਲਾ, 24 ਮਈ (ਕਾਹਲੋਂ)-ਅੱਜ ਬਟਾਲਾ 'ਚ ਲੱਗਾ ਰੁਜ਼ਗਾਰ ਮੇਲਾ ਪ੍ਰਬੰਧਕੀ ਘਾਟ ਦੀ ਭੇਟ ਚੜ੍ਹ ਗਿਆ ਤੇ ਰੋਜ਼ੀ-ਰੋਟੀ ਖਾਤਰ ਨੌਕਰੀ ਦੀ ਭਾਲ 'ਚ ਆਈ ਉੱਚ ਵਿਦਿਅਕ ਪੜ੍ਹੀ-ਲਿਖੀ ਨੌਜਵਾਨ ਪੀੜ੍ਹੀ ਲਾਵਾਰਸਾਂ ਵਾਲੀ ਹਾਲਤ 'ਚੋਂ ਗੁਜ਼ਰਦੀ ਵੇਖੀ ਗਈ, ਜਿਨ੍ਹਾਂ ਨੂੰ ਦੇਖ ਕੇ ਹਰ ਕੋਈ ਉਨ੍ਹਾਂ ਦੀ ਚੰਗੀ ਪੜ੍ਹਾਈ ਹੋਣ ਦੇ ਬਾਵਜੂਦ ਅੱਜ ਦੀ ਦੁਰਦਸ਼ਾ 'ਤੇ ਤਰਸ ਕਰਦਾ ਹੀ ਨਜ਼ਰ ਆਇਆ, ਕਿਉਂਕਿ ਮਹਿੰਗੇ ਮੁੱਲ ਦੀ ਪੜ੍ਹਾਈ ਕਰਕੇ ਨੌਜਵਾਨ ਪੀੜ੍ਹੀ ਜੋ ਦੇਸ਼ ਦਾ ਭਵਿੱਖ ਹੈ, ਉਸ ਦਾ ਨੌਕਰੀਆਂ ਦੀ ਭਾਲ 'ਚ ਇਸ ਤਰ੍ਹਾਂ ਰੁਲਣਾ ਦੇਸ਼ ਤੇ ਸੂਬੇ ਦੀਆਂ ਸਰਕਾਰਾਂ ਦੀ ਕਾਰਗੁਜ਼ਾਰੀ 'ਤੇ ਪ੍ਰਸ਼ਨ ਚਿੰਨ੍ਹ ਤਾਂ ਲਾਉਂਦਾ ਹੀ ਹੈ, ਸਗੋਂ ਸੱਭਿਅਕ ਸਮਾਜ ਦੇ ਤਾਣੇ-ਬਾਣੇ ਨੂੰ ਵੀ ਕੋਸਦਾ ਹੈ | ਜ਼ਿਕਰਯੋਗ ਹੈ ਕਿ ਅੱਜ ਸ਼ਹਿਰ 'ਚੋਂ ਗੁਜਰਦੇ ਹੰਸਲੀ ਨਾਲੇ ਨੇੜੇ ਸ਼ਾਸਤਰੀ ਨਗਰ ਸਥਿਤ ਰੁਜ਼ਗਾਰ ਦਫ਼ਤਰ ਵਿਖੇ ਰੁਜ਼ਗਾਰ ਮੇਲਾ ਲਗਾਇਆ ਗਿਆ ਸੀ, ਜਿਸ ਰਾਹੀਂ ਵੱਖ-ਵੱਖ ਕੰਪਨੀਆਂ ਤੇ ਵਿਭਾਗਾਂ 'ਚ ਨੌਕਰੀਆਂ ਲਈ ਯੋਗ ਉਮੀਦਵਾਰਾਂ ਦੀ ਚੋਣ ਕਰਨ ਹਿਤ ਬਿਨੈ ਪੱਤਰ ਲਏ ਜਾਣੇ ਸਨ, ਜਿਸ ਲਈ ਸੈਂਕੜੇ ਨੌਜਵਾਨ ਲੜਕੇ, ਲੜਕੀਆਂ ਆਪਣੇ ਫਾਰਮ ਜਮ੍ਹਾਂ ਕਰਵਾਉਣ ਲਈ ਇਥੇ ਪੁੱਜੇ ਸਨ | ਭਾਵੇਂ ਕਿ ਇਸ ਰੁਜ਼ਗਾਰ ਮੇਲੇ ਦੀ ਸੂਚਨਾ ਪਹਿਲਾਂ ਜਾਰੀ ਕਰ ਦਿੱਤੀ ਗਈ ਸੀ, ਪਰ ਆਉਣ ਵਾਲੀ ਨੌਜਵਾਨ ਪੀੜੀ ਲਈ ਢੁਕਵਾਂ ਪ੍ਰਬੰਧ ਕੋਈ ਵੀ ਨਹੀਂ ਸੀ ਕੀਤਾ ਗਿਆ | ਜ਼ਿਕਰਯੋਗ ਹੈ ਕਿ ਅੱਜ ਆਈ ਨੌਜਵਾਨ ਪੀੜ੍ਹੀ ਨੂੰ ਵਗਦੀ ਲੂ ਵਰਗੀ ਗਰਮ ਹਵਾ ਤੇ ਕੜਕਦੀ ਧੁੱਪ 'ਚ ਬੈਠਣ ਲਈ ਕਿਸੇ ਛਾਂ, ਕੁਰਸੀਆਂ ਤੇ ਪੀਣ ਲਈ ਪਾਣੀ ਦਾ ਕੋਈ ਪ੍ਰਬੰਧ ਨਹੀਂ ਕੀਤਾ ਗਿਆ | ਇਸ ਲਈ ਅਜਿਹੀਆਂ ਘਾਟਾਂ ਤੇ ਅੱਤ ਦੀ ਗਰਮੀ ਦੌਰਾਨ ਨੌਜਵਾਨ ਪੀੜੀ ਕਦੇ ਰੁੱਖਾਂ ਦੀ ਛਾਂ ਤੇ ਕਦੇ ਨੇੜਲੇ ਘਰਾਂ ਦੀਆਂ ਕੰਧਾਂ ਦੀ ਛਾਂ ਭਾਲਦੇ ਨਜ਼ਰ ਆਏ | ਗਰਮੀ ਦੌਰਾਨ ਉਨ੍ਹਾਂ ਲਈ ਪਾਣੀ ਦੀ ਭਾਲ ਕਰਨੀ ਵੀ ਸੁਭਾਵਿਕ ਸੀ, ਪਰ ਜਦੋਂ ਅਜਿਹਾ ਕੁਝ ਉਨ੍ਹਾਂ ਨੂੰ ਨਜ਼ਰ ਨਾ ਆਇਆ ਤਾਂ ਉਨ੍ਹਾਂ ਦੇ ਮੁਰਝਾਏ ਚਿਹਰਿਆਂ 'ਤੇ ਨਿਰਾਸ਼ਾ ਦਾ ਆਲਮ ਵੀ ਦਿਖਾਈ ਦਿੱਤਾ, ਜਿਸ ਨੂੰ ਵੇਖ ਕੇ ਦਫ਼ਤਰ ਦੇ ਗੁਆਂਢ 'ਚ ਰਹਿੰਦੇ ਐਨ.ਆਰ.ਆਈ. ਕੁਲਜੀਤ ਸਿੰਘ ਨੇ ਇਨਸਾਨੀਅਤ ਮਰਨ ਨਾ ਦਿੱਤੀ ਤੇ ਜਿੰਦਾਦਿਲੀ ਵਿਖਾਉਂਦਿਆਂ ਆਪਣੇ ਗੁਆਂਢੀ ਸ੍ਰੀ ਚਰਨ ਦਾਸ ਤੇ ਕਵਲਜੀਤ ਸਿੰਘ ਸਮੇਤ ਨੌਜਵਾਨਾਂ ਲਈ ਠੰਢੇ ਮਿਨਰਲ ਵਾਟਰ ਦਾ ਪ੍ਰਬੰਧ ਕਰ ਦਿੱਤਾ | ਉਨ੍ਹਾਂ ਆਪਣੇ ਰੁਝੇਂਵਿਆਂ ਦੇ ਬਾਵਜੂਦ ਉਪਰਾਲਾ ਕੀਤਾ ਅਤੇ ਟੱਬਾਂ ਤੇ ਬਾਲਟੀਆਂ 'ਚ ਬਰਫ਼ ਸੁੱਟ ਕੇ ਡੱਬਾ ਬੰਦ ਪਾਣੀ ਦੇ ਗਿਲਾਸ ਠੰਢੇ ਕਰਕੇ ਨੌਜਵਾਨਾਂ ਦੀ ਪਿਆਸ ਬੁਝਾਈ | ਉਨ੍ਹਾਂ ਦੇ ਉਪਰਾਲੇ ਤੋਂ ਖੁਸ਼ ਨੌਜਵਾਨਾਂ ਨੇ ਉਨ੍ਹਾਂ ਦੇ ਇਸ ਉਦਮ ਦੀ ਸ਼ਲਾਘਾ ਕੀਤੀ |

ਚੱਲਦੀ ਰੇਲ ਗੱਡੀ 'ਚ ਨਾਬਾਲਗ ਲੜਕੀ ਨਾਲ ਖਿੱਚ ਧੂਹ ਕਰਨ ਵਾਲੇ ਨੌਜਵਾਨ ਨੂੰ ਕੀਤਾ ਪੁਲਿਸ ਹਵਾਲੇ

ਦੀਨਾਨਗਰ, 24 ਮਈ (ਸ਼ਰਮਾ/ਸੋਢੀ/ਸੰਧੂ)-ਦੀਨਾਨਗਰ ਰੇਲਵੇ ਪੁਲਿਸ ਵਲੋਂ ਚੱਲਦੀ ਰੇਲ ਗੱਡੀ 'ਚ ਇਕ ਨਾਬਾਲਗ ਲੜਕੀ ਨਾਲ ਛੇੜਛਾੜ ਕਰਨ ਦੀ ਕੋਸ਼ਿਸ਼ ਕਰਨ ਵਾਲੇ ਇਕ ਨੌਜਵਾਨ ਨੂੰ ਹਿਰਾਸਤ ਵਿਚ ਲੈਣ ਦੀ ਖ਼ਬਰ ਪ੍ਰਾਪਤ ਹੋਈ ਹੈ | ਮਿਲੀ ਜਾਣਕਾਰੀ ਅਨੁਸਾਰ ਅੱਜ ਪਠਾਨਕੋਟ ਤੋਂ ...

ਪੂਰੀ ਖ਼ਬਰ »

ਜਸਟਿਸ ਰਣਜੀਤ ਸਿੰਘ ਕਮਿਸ਼ਨ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਵਾਲੇ ਸਥਾਨਾਂ ਦਾ ਜਾਇਜ਼ਾ

ਹਰਚੋਵਾਲ, 24 ਮਈ (ਰਣਜੋਧ ਸਿੰਘ ਭਾਮ)-ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਲੋਂ ਪਿਛਲੀ ਅਕਾਲੀ-ਭਾਜਪਾ ਸਰਕਾਰ ਸਮੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀ ਦੀਆਂ ਜੋ ਘਟਨਾਵਾਂ ਵਾਪਰੀਆਂ ਸਨ, ਉਨ੍ਹਾਂ ਦੀ ਜਾਂਚ ਲਈ ਜਸਟਿਸ ...

ਪੂਰੀ ਖ਼ਬਰ »

ਸ਼ਾਹਕੋਟ ਜ਼ਿਮਨੀ ਚੋਣ 'ਚ ਕਾਂਗਰਸ ਸ਼ਾਨਦਾਰ ਜਿੱਤ ਹਾਸਲ ਕਰੇਗੀ : ਚੇਅਰਮੈਨ ਸੈਦੋਵਾਲ

ਕਾਹਨੂੰਵਾਨ, 24 ਮਈ (ਹਰਜਿੰਦਰ ਸਿੰਘ ਜੱਜ)-ਹਲਕਾ ਵਿਧਾਇਕ ਫਤਹਿਜੰਗ ਸਿੰਘ ਬਾਜਵਾ ਦੇ ਦਿਸ਼ਾ-ਨਿਰਦੇਸ਼ ਤਹਿਤ ਸ਼ਾਹਕੋਟ ਜ਼ਿਮਨੀ ਚੋਣ ਲਈ ਕਾਂਗਰਸੀ ਪਾਰਟੀ ਦੇ ਉਮੀਦਵਾਰ ਦੇ ਹੱਕ ਵਿਚ ਕਾਂਗਰਸ ਕਿਸਾਨ ਸੈੱਲ ਦੀ ਜ਼ਿਲ੍ਹਾ ਚੇਅਰਮੈਨ ਕਰਮ ਸਿੰਘ ਸੈਦੋਵਾਲ ਖੁਰਦ ਦੀ ...

ਪੂਰੀ ਖ਼ਬਰ »

ਚੋਣ ਖ਼ਰਚੇ ਦੇ 67 ਲੱਖ ਰੁਪਏ ਦੀ ਦੁਰਵਰਤੋਂ ਕਰਨ ਦੇ ਦੋਸ਼ 'ਚ 2 ਿਖ਼ਲਾਫ਼ ਮਾਮਲਾ ਦਰਜ

ਬਟਾਲਾ, 24 ਮਈ (ਕਾਹਲੋਂ)-ਪੁਲਿਸ ਜ਼ਿਲ੍ਹਾ ਬਟਾਲਾ ਵਲੋਂ ਚੋਣ ਫੰਡ ਦੀ ਦੁਰਵਰਤੋਂ ਕਰਨ ਦੇ ਦੋਸ਼ 'ਚ 2 ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕੀਤੇ ਜਾਣ ਦੀ ਖ਼ਬਰ ਹੈ | ਇਸ ਸਬੰਧੀ ਤਫ਼ਤੀਸ਼ੀ ਅਫ਼ਸਰ ਏ.ਐਸ.ਆਈ. ਲਖਬੀਰ ਸਿੰਘ ਨੇ ਦੱਸਿਆ ਕਿ ਇਹ ਮਾਮਲਾ ਨਿਰਮਲ ਸਿੰਘ ਪੁੱਤਰ ...

ਪੂਰੀ ਖ਼ਬਰ »

ਵਕਫ਼ ਬੋਰਡ ਦੇ ਪਟੇਦਾਰਾਂ ਦੀ ਬੈਠਕ ਭਲਕੇ

ਅਲੀਵਾਲ, 24 ਮਈ (ਹਰਪਿੰਦਰਪਾਲ ਸਿੰਘ ਸੰਧੂ)-ਜ਼ਿਲ੍ਹਾ ਗੁਰਦਾਸਪੁਰ ਤੇ ਜ਼ਿਲ੍ਹਾ ਅੰਮਿ੍ਤਸਰ ਨਾਲ ਸੰਬੰਧਿਤ ਵਕਫ਼ ਬੋਰਡ ਦੀ ਜ਼ਮੀਨ ਦੇ ਪਟੇਦਾਰਾਂ ਦੀ ਵਿਸ਼ੇਸ਼ ਬੈਠਕ ਸੁੱਖਾ ਸਿੰਘ-ਮਹਿਤਾਬ ਸਿੰਘ ਪਾਰਕ ਬਟਾਲਾ ਵਿਖੇ 26 ਮਈ ਨੂੰ ਸਵੇਰੇ 10 ਵਜੇ ਕੀਤੀ ਜਾਵੇਗੀ | ਇਹ ...

ਪੂਰੀ ਖ਼ਬਰ »

ਆਲ ਇੰਡੀਆ ਗ੍ਰਾਮੀਣ ਡਾਕ ਸੇਵਕ ਯੂਨੀਅਨ ਵਲੋਂ ਹੜਤਾਲ

ਬਟਾਲਾ, 24 ਮਈ (ਕਾਹਲੋਂ)-ਆਲ ਇੰਡੀਆ ਗ੍ਰਾਮੀਣ ਡਾਕ ਸੇਵਕ ਯੂਨੀਅਨ ਗੁਰਦਾਸਪੁਰ ਵਲੋਂ ਅਣਮਿੱਥੇ ਸਮੇਂ ਲਈ ਕੀਤੀ ਹੜਤਾਲ ਨੂੰ ਕਾਮਯਾਬ ਕਰਨ ਲਈ ਅੱਜ ਸਾਰੇ ਡਾਕ ਸੇਵਕ ਬਟਾਲਾ ਦਫ਼ਤਰ 'ਚ ਹਾਜ਼ਰ ਹੋਏ ਤੇ ਕੰਮ ਬੰਦ ਕਰਕੇ ਆਪਣਾ ਰੋਸ ਜ਼ਾਹਿਰ ਕੀਤਾ | ਇਸ ਮੌਕੇ ਗੁਰਦਾਸਪੁਰ ...

ਪੂਰੀ ਖ਼ਬਰ »

ਕਾਲਜ ਦੇ ਖੇਡ ਮੈਦਾਨ 'ਚ ਲੱਗੇ ਵਾਲੀਬਾਲ ਦੇ ਪੋਲ ਸ਼ਰਾਰਤੀ ਅਨਸਰਾਂ ਨੇ ਤੋੜੇ

ਕਾਦੀਆਂ, 24 ਮਈ (ਕੁਲਵਿੰਦਰ ਸਿੰਘ)-ਬੀਤੀ ਸ਼ਾਮ ਸਿੱਖ ਨੈਸ਼ਨਲ ਕਾਲਜ ਕਾਦੀਆਂ ਦਾ ਖੇਡ ਮੈਦਾਨ ਅੰਦਰ ਲੱਗੇ ਵਾਲੀਬਾਲ ਨੈੱਟ ਪੋਲ ਕੁਝ ਸ਼ਰਾਰਤੀ ਅਨਸਰਾਂ ਵਲੋਂ ਤੋੜੇ ਗਏ ਹਨ ਤੇ ਉਕਤ ਅਨਸਰਾਂ ਨੂੰ ਜਦੋਂ ਕਾਲਜ ਦੇ ਚੌਕੀਦਾਰ ਵਲੋਂ ਰੋਕਿਆ ਗਿਆ ਤਾਂ ਉਸ ਨਾਲ ਬਦਸਲੂਕੀ ...

ਪੂਰੀ ਖ਼ਬਰ »

ਪਲਾਟ ਕਿਸ਼ਤਾਂ 'ਚ ਦੇਣ ਦਾ ਝਾਂਸਾ ਦੇ ਕੇ ਕਰੀਬ ਸਾਢੇ 12 ਲੱਖ ਦੀ ਮਾਰੀ ਠੱਗੀ

ਬਟਾਲਾ, 24 ਮਈ (ਕਾਹਲੋਂ)-ਪੁਲਿਸ ਜ਼ਿਲ੍ਹਾ ਬਟਾਲਾ ਵਲੋਂ ਜੁਰਮਾਂ ਤੇ ਸਮਾਜ ਵਿਰੋਧੀ ਅਨਸਰਾਂ ਿਖ਼ਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਇਕ ਵਿਅਕਤੀ ਖਿਲਾਫ਼ ਪਲਾਟਾਂ ਦੇ ਮਾਮਲੇ 'ਚ ਲੱਖਾਂ ਰੁਪਏ ਦੀ ਠੱਗੀ ਮਾਰਨ ਵਾਲੇ ਿਖ਼ਲਾਫ਼ ਪਰਚਾ ਦਰਜ ਕਰਨ ਦੀ ਖ਼ਬਰ ਹੈ | ਇਸ ...

ਪੂਰੀ ਖ਼ਬਰ »

ਕਾਮਰੇਡਾਂ ਵਲੋਂ ਮੋਦੀ ਸਰਕਾਰ ਵਿਰੁੱਧ ਰੋਸ ਧਰਨਾ

ਕੋਟਲੀ ਸੂਰਤ ਮੱਲ੍ਹੀ, 24 ਮਈ (ਕੁਲਦੀਪ ਸਿੰਘ ਨਾਗਰਾ)-ਕਮਿਊਨਿਸਟ ਪਾਰਟੀ ਵਲੋਂ ਅੱਜ ਦੇਰ ਸ਼ਾਮ ਕੇਂਦਰ ਦੀ ਮੋਦੀ ਸਰਕਾਰ ਵਿਰੁੱਧ ਧਿਆਨਪੁਰ 'ਚ ਰੋਸ ਧਰਨਾ ਦਿੰਦਿਆਂ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ ਤੇ ਕੇਂਦਰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦੇ ਰੋਸ ਵਜੋਂ ...

ਪੂਰੀ ਖ਼ਬਰ »

ਪਿੰਡ ਲੋਪਾ 'ਚ ਅੰਮਿ੍ਤ ਸੰਚਾਰ ਅੱਜ- ਬਾਬਾ ਤਰਨਜੀਤ ਸਿੰਘ ਖ਼ਾਲਸਾ

ਬਟਾਲਾ, 24 ਮਈ (ਕਾਹਲੋਂ)-ਗੁਰਦੁਆਰਾ ਤਪ ਅਸਥਾਨ ਸੰਤ ਬਾਬਾ ਹਜ਼ਾਰਾ ਸਿੰਘ ਜੀ ਨਿੱਕੇ ਘੁੰਮਣ ਵਲੋਂ ਚਲਾਈ ਲੜੀਵਾਰ ਗੁਰਮਤਿ ਪ੍ਰਚਾਰ ਦੀ ਲੜੀ ਦੇ ਤਹਿਤ ਪਿੰਡ ਲੋਪਾ ਵਿਖੇ ਦੋ ਦਿਨਾਂ ਦੇ ਦੀਵਾਨ ਬਾਬਾ ਤਰਨਜੀਤ ਸਿੰਘ ਖ਼ਾਲਸਾ ਤੇ ਬਾਬਾ ਲਹਿਣਾ ਸਿੰਘ ਤਲਵੰਡੀ ਬਖ਼ਤਾ ...

ਪੂਰੀ ਖ਼ਬਰ »

ਕ੍ਰਿਕਟ ਟੂਰਨਾਮੈਂਟ ਦਾ ਮੈਡਮ ਰੰਧਾਵਾ ਵਲੋਂ ਉਦਘਾਟਨ

ਕਲਾਨੌਰ, 24 ਮਈ (ਪੁਰੇਵਾਲ)-ਨੇੜ੍ਹਲੇ ਸਰਹੱਦੀ ਪਿੰਡ ਲੋਪਾ ਪਕੀਵਾਂ ਵਿਖੇ ਕ੍ਰਿਸ਼ਚਨ ਸਭਾ ਪੰਜਾਬ ਯੂਥ ਸਪੋਰਟਸ ਕਲੱਬ ਵਲੋਂ ਦੀਪਕ ਮੱਟੂ, ਥੋਮਸ ਮੱਟੂ ਤੇ ਸ਼ੇਰਾ ਮੱਟੂ ਦੀ ਅਗਵਾਈ 'ਚ ਪਿੰਡ ਵਾਸੀਆਂ ਤੇ ਪ੍ਰਵਾਸੀ ਭਾਰਤੀ ਨਵਨੀਤ ਸਿੰਘ ਨੀਟਾ ਗੋਰਾਇਆ ਯੂ.ਐਸ.ਏ. ਦੇ ...

ਪੂਰੀ ਖ਼ਬਰ »

ਪਿੰਡ ਲੋਪਾ 'ਚ ਅੰਮਿ੍ਤ ਸੰਚਾਰ ਅੱਜ- ਬਾਬਾ ਤਰਨਜੀਤ ਸਿੰਘ ਖ਼ਾਲਸਾ

ਬਟਾਲਾ, 24 ਮਈ (ਕਾਹਲੋਂ)-ਗੁਰਦੁਆਰਾ ਤਪ ਅਸਥਾਨ ਸੰਤ ਬਾਬਾ ਹਜ਼ਾਰਾ ਸਿੰਘ ਜੀ ਨਿੱਕੇ ਘੁੰਮਣ ਵਲੋਂ ਚਲਾਈ ਲੜੀਵਾਰ ਗੁਰਮਤਿ ਪ੍ਰਚਾਰ ਦੀ ਲੜੀ ਦੇ ਤਹਿਤ ਪਿੰਡ ਲੋਪਾ ਵਿਖੇ ਦੋ ਦਿਨਾਂ ਦੇ ਦੀਵਾਨ ਬਾਬਾ ਤਰਨਜੀਤ ਸਿੰਘ ਖ਼ਾਲਸਾ ਤੇ ਬਾਬਾ ਲਹਿਣਾ ਸਿੰਘ ਤਲਵੰਡੀ ਬਖ਼ਤਾ ...

ਪੂਰੀ ਖ਼ਬਰ »

ਸ਼ਾਹਕੋਟ ਜ਼ਿਮਨੀ ਚੋਣ 'ਚ ਜਿੰਮੀ ਕਾਹਲੋਂ, ਕੰਗ, ਕਨਵੀਨਰ ਬੀਡੂ ਵਲੋਂ ਚੋਣ ਪ੍ਰਚਾਰ

ਕਲਾਨੌਰ, 24 ਮਈ (ਪੁਰੇਵਾਲ)-ਕੈਬਨਿਟ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਦੀਆਂ ਹਦਾਇਤਾਂ 'ਤੇ 28 ਮਈ ਨੂੰ ਹੋਣ ਵਾਲੀ ਸ਼ਾਹਕੋਟ ਜ਼ਿਮਨੀ ਚੋਣ 'ਚ ਕਾਂਗਰਸੀ ਉਮੀਦਵਾਰ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਨਾਲ ਉਨ੍ਹਾਂ ਦੇ ਹੱਕ 'ਚ ਡਟਵਾਂ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ ...

ਪੂਰੀ ਖ਼ਬਰ »

ਕੋਟਮੀਆਂ ਸਾਹਿਬ 'ਚ ਮਮਤਾ ਦਿਵਸ ਮੌਕੇ ਅੱਵਲ ਬੱਚੀਆਂ ਦਾ ਸਨਮਾਨ

ਕਲਾਨੌਰ, 24 ਮਈ (ਪੁਰੇਵਾਲ)-ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗੁਰਦਾਸਪੁਰ ਦੇ ਹੁਕਮਾਂ ਤਹਿਤ ਸਥਾਨਕ ਬਾਲ ਵਿਕਾਸ ਤੇ ਪ੍ਰਾਜੈਕਟ ਅਫ਼ਸਰ ਮੈਡਮ ਜਸਮੀਤ ਕੌਰ ਦੀ ਅਗਵਾਈ 'ਚ ਪਿੰਡ ਕੋਟਮੀਆਂ ਸਾਹਿਬ 'ਚ 'ਬੇਟੀ ਬਚਾਓ, ਬੇਟੀ ਪੜ੍ਹਾਓ' ਮੁਹਿੰਮ ਤਹਿਤ ਮਮਤਾ ਦਿਵਸ ਮਨਾਇਆ ਗਿਆ | ...

ਪੂਰੀ ਖ਼ਬਰ »

ਸ਼ਿਵਾਲਿਕ ਸਕੂਲ ਵਿਖੇ ਸਮਾਰਟ ਕਲਾਸਾਂ ਸਬੰਧੀ ਟਰੇਨਿੰਗ ਲਗਾਈ

ਗੁਰਦਾਸਪੁਰ, 24 ਮਈ (ਆਰਿਫ਼)-ਸ਼ਿਵਾਲਿਕ ਇੰਟਰਨੈਸ਼ਨਲ ਸਕੂਲ ਮੁਸਤਫਾਬਾਦ ਜੱਟਾਂ ਗੁਰਦਾਸਪੁਰ ਵਿਖੇ ਸਮੂਹ ਸਟਾਫ਼ ਨੰੂ ਸਮਾਰਟ ਕਲਾਸਾਂ ਬਾਰੇ ਜਾਣਕਾਰੀ ਦੇਣ ਲਈ ਟਰੇਨਿੰਗ ਲਗਾਈ ਗਈ | ਜਿਸ 'ਚ ਡਵੀਜ਼ਨ ਮੈਨੇਜਰ ਐਸ.ਐਸ.ਜੀ.ਰਣਜੋਧ ਸਿੰਘ ਵਿਸ਼ੇਸ਼ ਤੌਰ 'ਤੇ ਪਹੁੰਚੇ | ...

ਪੂਰੀ ਖ਼ਬਰ »

ਸ਼ਿਵਾਲਿਕ ਮਾਡਰਨ ਸਕੂਲ ਦੇ ਵਿਦਿਆਰਥੀਆਂ ਦਾ ਟੂਰ ਲਗਾਇਆ

ਗੁਰਦਾਸਪੁਰ, 24 ਮਈ (ਆਰਿਫ਼)-ਸ਼ਿਵਾਲਿਕ ਮਾਡਰਨ ਸਕੂਲ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਦਾ ਵੰਡਰਲੈਂਡ ਲਈ ਟੂਰ ਲਗਾਇਆ ਗਿਆ | ਇਸ ਸਬੰਧੀ ਚੇਅਰਮੈਨ ਗੁਰਪ੍ਰੀਤ ਸਿੰਘ ਸੰਧੂ ਨੇ ਦੱਸਿਆ ਕਿ ਇਸ ਟੂਰ ਦੌਰਾਨ ਬੱਚਿਆਂ ਨੇ ਵਾਟਰ ਪਾਰਕ, ਪੰਘੂੜੇ, ਡਿਸਕੋ, ਭੂਤ ਬੰਗਲਾ, ਕਾਰ ...

ਪੂਰੀ ਖ਼ਬਰ »

ਬਰੀਲ੍ਹਾ ਨੇ ਪੈਨਸ਼ਨਾਂ ਦੇ ਕਾਰਡ ਵੰਡੇ

ਕਲਾਨੌਰ, 24 ਮਈ (ਪੁਰੇਵਾਲ)-ਜੇਲ੍ਹਾਂ ਤੇ ਸਹਿਕਾਰਤਾ ਵਿਭਾਗ ਦੇ ਵਜ਼ੀਰ ਸੁਖਜਿੰਦਰ ਸਿੰਘ ਰੰਧਾਵਾ ਦੀ ਧਰਮਪਤਨੀ ਬੀਬੀ ਜਤਿੰਦਰ ਕੌਰ ਰੰਧਾਵਾ ਵਲੋਂ ਬੀਤੇ ਦਿਨ ਪੈਨਸ਼ਨਾਂ ਦੇ ਦਿੱਤੇ ਗਏ ਦਸਤਾਵੇਜ਼ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਹਿਕਾਰਤਾ ਸੈੱਲ ਦੇ ਜਰਨਲ ...

ਪੂਰੀ ਖ਼ਬਰ »

ਯੂਨੀਵਰਸਲ ਆਈ. ਟੀ. ਆਈ. ਲੇਹਲ ਦੇ ਸਟਾਫ਼ ਵਲੋਂ ਵਿੱਦਿਅਕ ਟੂਰ

ਧਾਰੀਵਾਲ, 24 ਮਈ (ਸਵਰਨ ਸਿੰਘ)-ਇਥੋਂ ਨਜ਼ਦੀਕ ਯੂਨੀਵਰਸਲ ਆਈ.ਟੀ.ਆਈ. ਲੇਹਲ ਦੇ ਸਟਾਫ ਦਾ ਸਾਲਾਨਾ ਵਿਦਿਅਕ ਟੂਰ ਲਗਵਾਇਆ ਗਿਆ | ਇਸ ਸਬੰਧ 'ਚ ਜਾਣਕਾਰੀ ਦਿੰਦੇ ਹੋਏ ਪ੍ਰਬੰਧਕੀ ਕਮੇਟੀ ਚੇਅਰਮੈਨ ਪ੍ਰੋ. ਐਸ.ਐਸ. ਛੀਨਾ ਤੇ ਪ੍ਰਧਾਨ ਹਰਿੰਦਰ ਸਿੰਘ ਸੰਧੂ ਨੇ ਸਾਂਝੇ ਤੌਰ 'ਤੇ ...

ਪੂਰੀ ਖ਼ਬਰ »

ਨਹਿਰੀ ਜ਼ਮੀਨ 'ਤੇ ਕੀਤੇ ਨਾਜਾਇਜ਼ ਕਬਜ਼ੇ ਛੁਡਾਏ ਜਾਣ

ਪੁਰਾਣਾ ਸ਼ਾਲਾ, 24 ਮਈ (ਅਸ਼ੋਕ ਸ਼ਰਮਾ)-ਪੰਜਾਬ ਸਰਕਾਰ ਸਰਕਾਰੀ ਜ਼ਮੀਨਾਂ 'ਤੇ ਕੀਤੇ ਨਾਜਾਇਜ਼ ਕਬਜ਼ੇ ਛਡਵਾਉਣ ਲਈ ਪਹਿਲ ਕਦਮੀ ਕਰ ਰਹੀ ਹੈ | ਇਸ ਨਾਲ ਸਰਕਾਰ ਨੂੰ ਕਰੋੜਾਂ ਰੁਪਏ ਦਾ ਲਾਭ ਹੋਣ ਦੀ ਉਮੀਦ ਹੈ | ਅੱਜ ਜਦੋਂ ਪੱਤਰਕਾਰਾਂ ਵਲੋਂ ਪੁਲ ਤਿੱਬੜੀ ਤੋਂ ਗਾਜੀਕੋਟ ...

ਪੂਰੀ ਖ਼ਬਰ »

ਸ਼ਹੀਦ ਲਛਮਣ ਸਿੰਘ ਸਰਕਾਰੀ ਸਕੂਲ ਧਾਰੋਵਾਲੀ 'ਚ ਸਿੱਖਿਆ ਵਿਭਾਗ ਨੇ ਯੁਵਕ ਮੇਲਾ ਕਰਵਾਇਆ

ਕੋਟਲੀ ਸੂਰਤ ਮੱਲ੍ਹੀ, 24 ਮਈ (ਕੁਲਦੀਪ ਸਿੰਘ ਨਾਗਰਾ)-ਸਿੱਖਿਆ ਵਿਭਾਗ ਵਲੋਂ ਸ਼ਹੀਦ ਲਛਮਣ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧਾਰੋਵਾਲੀ ਵਿਖੇ ਬਲਾਕ ਪੱਧਰੀ ਯੁਵਕ ਮੇਲਾ ਕਰਵਾਇਆ ਗਿਆ | ਜ਼ਿਲ੍ਹਾ ਸਿੱਖਿਆ ਅਫ਼ਸਰ ਗੁਰਦਾਸਪੁਰ ਤੇ ਪਿ੍ੰਸੀਪਲ ਬਲਵਿੰਦਰ ਸਿੰਘ, ...

ਪੂਰੀ ਖ਼ਬਰ »

ਸ੍ਰੀ ਹੇਮਕੁੰਟ ਸਾਹਿਬ ਪੈਦਲ ਯਾਤਰਾ ਦਾ ਭਰਵਾਂ ਸਵਾਗਤ ਕਰਨ ਲਈ ਸੰਗਤਾਂ 'ਚ ਉਤਸ਼ਾਹ- ਬਾਬਾ ਰਛਪਾਲ ਸਿੰਘ

ਕੋਟਲੀ ਸੂਰਤ ਮੱਲ੍ਹੀ, 24 ਮਈ (ਕੁਲਦੀਪ ਸਿੰਘ ਨਾਗਰਾ)-ਸ੍ਰੀ ਹੇਮਕੁੰਟ ਸਾਹਿਬ ਪੈਦਲ ਯਾਤਰਾ ਸੁਸਾਇਟੀ ਵਲੋਂ ਵਿਸ਼ਵ ਸ਼ਾਂਤੀ ਤੇ ਸਰਬੱਤ ਦੇ ਭਲੇ ਲਈ 24ਵੀਂ ਸਾਲਾਨਾ ਪੈਦਲ ਯਾਤਰਾ ਦਾ ਇਲਾਕੇ ਅੰਦਰ ਭਰਵਾਂ ਸਵਾਗਤ ਕਰਨ ਲਈ ਸੰਗਤਾਂ 'ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

ਹਲਕਾ ਸ਼ਾਹਕੋਟ ਦੀ ਉਪ ਚੋਣ 'ਚ ਲਾਡੀ ਸ਼ੇਰੋਵਾਲੀਆ ਦੇ ਹੱਕ 'ਚ ਬਲਵਿੰਦਰ ਸਿੰਘ ਲਾਡੀ ਵਲੋਂ ਚੋਣ ਪ੍ਰਚਾਰ

ਘੁਮਾਣ, 24 ਮਈ (ਬੰਮਰਾਹ)-ਹਲਕਾ ਸ਼ਾਹਕੋਟ ਦੀ ਉਪ ਚੋਣ 'ਚ ਕਾਂਗਰਸ ਪਾਰਟੀ ਦੇ ਉਮੀਦਵਾਰ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਦੇ ਹੱਕ ਵਿਚ ਹਲਕਾ ਸ੍ਰੀ ਹਰਗੋਬਿੰਦਪੁਰ ਨੇ ਵਿਧਾਇਕ ਬਲਵਿੰਦਰ ਸਿੰਘ ਲਾਡੀ ਵਲੋਂ ਆਪਣੀ ਟੀਮ ਨਾਲ ਵੱਖ-ਵੱਖ ਪਿੰਡਾਂ 'ਚ ਘਰ-ਘਰ ਪਹੁੰਚ ਕੇ ...

ਪੂਰੀ ਖ਼ਬਰ »

ਬੈਂਕ ਦਾ ਕਰਜ਼ਾ ਨਾ ਮੋੜਨ 'ਤੇ ਔਰਤ ਸਮੇਤ 2 ਵਿਅਕਤੀਆਂ ਖਿਲਾਫ਼ ਪਰਚਾ ਦਰਜ

ਦੋਰਾਂਗਲਾ, 24 ਮਈ (ਲਖਵਿੰਦਰ ਸਿੰਘ ਚੱਕਰਾਜਾ)-ਰਾਈਸ ਮਿੱਲ ਲਗਾਉਣ ਲਈ ਬੈਂਕ ਤੋਂ ਲਿਆ ਕਰਜ਼ਾ ਨਾ ਮੋੜਨ 'ਤੇ ਪੁਲਿਸ ਥਾਣਾ ਦੋਰਾਂਗਲਾ ਅੰਦਰ ਇਕ ਔਰਤ ਸਮੇਤ ਦੋ ਵਿਅਕਤੀਆਂ ਿਖ਼ਲਾਫ਼ ਪਰਚਾ ਦਰਜ ਕੀਤਾ ਗਿਆ | ਪੁਲਿਸ ਵਲੋਂ ਦਰਜ ਕੀਤੇ ਪਰਚੇ ਅਨੁਸਾਰ ਪੰਜਾਬ ਐਾਡ ਸਿੰਧ ...

ਪੂਰੀ ਖ਼ਬਰ »

ਪੁੱਡਾ ਅਧੀਨ ਆਉਂਦੀ ਅਰਬਨ ਅਸਟੇਟ ਕਾਲੋਨੀ ਨੇੜੇ ਲੱਗੇ ਕੂੜੇ ਦੇ ਢੇਰ ਤੋਂ ਲੋਕ ਦੁਖੀ

ਬਟਾਲਾ, 24 ਮਈ (ਕੁਲਦੀਪ ਸਿੰਘ ਬੁੱਟਰ)-ਮਹਿਕਮਾ ਪੁੱਡਾ ਅਧੀਨ ਆਉਂਦੀ ਕਾਲੋਨੀ ਅਰਬਨ ਅਸਟੇਟ ਬਟਾਲਾ ਦੇ ਆਲੇ-ਦੁਆਲੇ ਹੰਸਲੀ ਕਿਨਾਰੇ 'ਤੇ ਸੁੱਟੇ ਜਾਂਦੇ ਕੂੜੇ ਦੇ ਢੇਰ ਤੋਂ ਫੈਲ ਰਹੀ ਗੰਦਗੀ ਕਾਰਨ ਕਾਲੋਨੀ ਵਾਸੀ ਤੇ ਰਾਹਗੀਰਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ...

ਪੂਰੀ ਖ਼ਬਰ »

ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿਚ ਲੱਖਾਂ ਰੁਪਏ ਦੇ ਗਬਨ ਦਾ ਮਾਮਲਾ ਦਰਜ

ਧਾਰੀਵਾਲ, 24 ਮਈ (ਸਵਰਨ ਸਿੰਘ)-ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ 'ਚ ਲੱਖਾਂ ਰੁਪਏ ਦੇ ਹੋਏ ਗਬਨ ਨੂੰ ਲੈ ਕੇ ਸਬੰਧਿਤ ਜੂਨੀਅਰ ਇੰਜੀਨੀਅਰ 'ਤੇ ਮਾਮਲਾ ਦਰਜ਼ ਕੀਤਾ ਹੈ | ਇਸ ਸਬੰਧ ਵਿਚ ਡੀ.ਐਸ.ਪੀ. ਗੁਰਬੰਸ ਸਿੰਘ ਬੈਂਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਲ ਸਪਲਾਈ ...

ਪੂਰੀ ਖ਼ਬਰ »

ਸਬ ਜੇਲ੍ਹ ਪਠਾਨਕੋਟ 'ਚ ਦੋ ਕੈਦੀਆਂ 'ਚ ਖ਼ੂਨੀ ਝੜਪ

ਪਠਾਨਕੋਟ, 24 ਮਈ (ਆਸ਼ੀਸ਼ ਸ਼ਰਮਾ)-ਜ਼ਿਲ੍ਹਾ ਪਠਾਨਕੋਟ ਦੀ ਸਬ-ਜੇਲ੍ਹ 'ਚ ਦੋ ਕੈਦੀਆਂ ਦੀ ਲੜਾਈ 'ਚ ਇਕ ਕੈਦੀ ਦੇ ਜ਼ਖ਼ਮੀ ਹੋ ਜਾਣ ਦੀ ਖ਼ਬਰ ਹੈ | ਜ਼ਖ਼ਮੀ ਕੈਦੀ ਦੀ ਪਛਾਣ ਵਿਸ਼ਾਲ ਕੁਮਾਰ ਪੁੱਤਰ ਲਖਵਿੰਦਰ ਕੁਮਾਰ ਵਾਸੀ ਭਦਰੋਆ ਜ਼ਿਲ੍ਹਾ ਕਾਂਗੜਾ ਵਜੋਂ ਹੋਈ ਹੈ | ...

ਪੂਰੀ ਖ਼ਬਰ »

ਜਸਟਿਸ ਰਣਜੀਤ ਸਿੰਘ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਜਾਂਚ ਲਈ ਪਿੰਡ ਕੋਟਲੀ ਮੋਹੀਆਂ ਪਹੁੰਚੇ

ਵਰਸੋਲਾ, 24 ਮਈ (ਵਰਿੰਦਰ ਸਹੋਤਾ)-ਪਿਛਲੇ ਸਮਿਆਂ ਦੌਰਾਨ ਪੰਜਾਬ ਦੇ ਵੱਖ-ਵੱਖ ਥਾਵਾਂ 'ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਵਾਪਰੀਆਂ ਘਟਨਾਵਾਂ ਦੀ ਜਾਂਚ ਲਈ ਪੰਜਾਬ ਸਰਕਾਰ ਵਲੋਂ ਸਥਾਪਤ ਕੀਤੇ ਗਏ ਕਮਿਸ਼ਨ ਦੇ ਮੁਖੀ ਜਸਟਿਸ ਰਣਜੀਤ ਸਿੰਘ ਅੱਜ ਆਪਣੀ ...

ਪੂਰੀ ਖ਼ਬਰ »

ਔਲਖ ਵੈੱਲਫੇਅਰ ਸੁਸਾਇਟੀ ਔਲਖ ਪਿੰਡ 'ਚ ਚਲਾਈ ਸਫ਼ਾਈ ਮੁਹਿੰਮ

ਹਰਚੋਵਾਲ, 24 ਮਈ (ਰਣਜੋਧ ਸਿੰਘ ਭਾਮ)-ਔਲਖ ਵੈੱਲਫੇਅਰ ਸੁਸਾਇਟੀ ਔਲਖ ਖੁਰਦ ਵਲੋਂ ਪਿੰਡ 'ਚ ਸਫ਼ਾਈ ਮੁਹਿੰਮ ਚਲਾਈ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਪ੍ਰਧਾਨ ਬਲਰਾਜ ਸਿੰਘ ਸੇਵਾ ਮੁਕਤ ਐਸ.ਡੀ.ਓ. ਗੁਲਜਾਰ ਸਿੰਘ, ਸੇਵਾ ਮੁਕਤ ਅਧਿਆਪਕ ਗੁਰਮੁਖ ਸਿੰਘ ਤੇ ...

ਪੂਰੀ ਖ਼ਬਰ »

ਤਿੰਨ ਪਿੰਡਾਂ ਦੇ ਸਰਪੰਚਾਂ ਦਾ ਵਫ਼ਦ ਮੰਗਾਂ ਸਬੰਧੀ ਰੰਧਾਵਾ ਨੂੰ ਮਿਲਿਆ

ਵਡਾਲਾ ਬਾਂਗਰ, 24 ਮਈ (ਭੁੰਬਲੀ)-ਇਸ ਇਲਾਕੇ ਦੇ ਪਿੰਡ ਲਾਲੋਵਾਲ, ਬਜ਼ੁਰਗਵਾਲ, ਕੈਲੇਕਲਾਂ ਆਦਿ ਦੇ ਸਰਪੰਚਾਂ ਤੇ ਮੁਹਤਬਰਾਂ ਜਿਨ੍ਹਾਂ 'ਚ ਸਰਪੰਚ ਹਰਦੀਪ ਸਿੰਘ ਬਜ਼ੁਰਗਵਾਲ, ਪ੍ਰਧਾਨ ਤਰਲੋਕ ਸਿੰਘ ਲਾਲੋਵਾਲ, ਪ੍ਰਧਾਨ ਜਸਵੰਤ ਸਿੰਘ ਕੈਲੇ ਕਲਾਂ ਸਾਥੀਆਂ ਸਮੇਤ ਇਕ ...

ਪੂਰੀ ਖ਼ਬਰ »

ਸਲਵਿੰਦਰ ਸਿੰਘ ਬੂੜੇਨੰਗਲ ਨਮਿਤ ਪਾਠ ਦਾ ਭੋਗ

ਅੱਚਲ ਸਾਹਿਬ, 24 ਮਈ (ਗੁਰਚਰਨ ਸਿੰਘ)-ਕਾਂਗਰਸੀ ਆਗੂ ਨਿਰਮਲ ਸਿੰਘ ਬੂੜੇਨੰਗਲ ਦੇ ਵੱਡੇ ਭਰਾ ਸਲਵਿੰਦਰ ਸਿੰਘ, ਜਿਨ੍ਹਾਂ ਦੀ ਪਿਛਲੇ ਦਿਨੀਂ ਸੰਖੇਪ ਬਿਮਾਰੀ ਪਿੱਛੋਂ ਮੌਤ ਹੋ ਗਈ ਸੀ, ਉਨ੍ਹਾਂ ਨਮਿਤ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਪਾਇਆ ਗਿਆ | ਉਪਰੰਤ ਦਮਦਮੀ ...

ਪੂਰੀ ਖ਼ਬਰ »

ਸੌਰਵ ਅਰੋੜਾ ਵਲੋਂ ਰਾਮ ਸ਼ਰਨ ਦਾਸ ਕਾਲੋਨੀ ਦਾ ਦੌਰਾ

ਧਾਰੀਵਾਲ, 24 ਮਈ (ਨਿਸ਼ਾਨ ਸਿੰਘ ਕਾਹਲੋਂ)-ਅੱਜ ਜੁਆਇੰਟ ਕਮਿਸ਼ਨਰ ਅੰਮਿ੍ਤਸਰ ਕਮ ਡਿਪਟੀ ਡਾਇਰੈਕਟਰ ਲੋਕਲ ਬਾਡੀ ਸੌਰਵ ਅਰੋੜਾ ਨੇ ਸਥਾਨਕ ਰਾਮ ਸ਼ਰਨ ਦਾਸ ਇਨਕਲੇਵ (ਕਾਲੋਨੀ) ਦਾ ਦੌਰਾ ਕੀਤਾ | ਇਸ ਮੌਕੇ ਉਨ੍ਹਾਂ ਦੇ ਨਾਲ ਐਸ.ਡੀ.ਓ. ਸੁਖਦੇਵ ਰਾਜ ਅੰਮਿ੍ਤਸਰ, ਕਾਲੋਨੀ ...

ਪੂਰੀ ਖ਼ਬਰ »

ਭਾਰਤ-ਪਾਕਿ ਕੌਮਾਂਤਰੀ ਸਰਹੱਦ ਤੋਂ 3 ਪੈਕਟ ਹੈਰੋਇਨ ਬਰਾਮਦ

ਕਲਾਨੌਰ, 24 ਮਈ (ਪੁਰੇਵਾਲ/ਕਾਹਲੋਂ)-ਭਾਰਤ-ਪਾਕਿ ਕੌਮਾਂਤਰੀ ਸਰਹੱਦ ਤੋਂ ਕਾਊਾਟਰ ਇੰਟੈਲੀਜੈਂਸੀ ਵਲੋਂ ਬੀ.ਐਸ.ਐਫ. ਨਾਲ ਮਿਲ ਕੇ ਚਲਾਏ ਗਏ ਸਾਂਝੇ ਅਭਿਆਨ ਦੌਰਾਨ 3 ਪੈਕਟ ਹੈਰੋਇਨ ਬਰਾਮਦ ਕੀਤੀ ਗਈ ਹੈ | ਇਸ ਸਬੰਧੀ ਕਾਊਾਟਰ ਇੰਟੈਲੀਜੈਂਸੀ ਤੇ ਬੀ.ਐਸ.ਐਫ. ਵਲੋਂ ਹੈਰੋਇਨ ...

ਪੂਰੀ ਖ਼ਬਰ »

ਪੁੱਡਾ ਅਧੀਨ ਆਉਂਦੀ ਅਰਬਨ ਅਸਟੇਟ ਕਾਲੋਨੀ ਨੇੜੇ ਲੱਗੇ ਕੂੜੇ ਦੇ ਢੇਰ ਤੋਂ ਲੋਕ ਦੁਖੀ

ਬਟਾਲਾ, 24 ਮਈ (ਕੁਲਦੀਪ ਸਿੰਘ ਬੁੱਟਰ)-ਮਹਿਕਮਾ ਪੁੱਡਾ ਅਧੀਨ ਆਉਂਦੀ ਕਾਲੋਨੀ ਅਰਬਨ ਅਸਟੇਟ ਬਟਾਲਾ ਦੇ ਆਲੇ-ਦੁਆਲੇ ਹੰਸਲੀ ਕਿਨਾਰੇ 'ਤੇ ਸੁੱਟੇ ਜਾਂਦੇ ਕੂੜੇ ਦੇ ਢੇਰ ਤੋਂ ਫੈਲ ਰਹੀ ਗੰਦਗੀ ਕਾਰਨ ਕਾਲੋਨੀ ਵਾਸੀ ਤੇ ਰਾਹਗੀਰਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ...

ਪੂਰੀ ਖ਼ਬਰ »

ਬਾਬਾ ਅਜੈ ਸਿੰਘ ਕਾਲਜ ਵਿਖੇ ਵਿਦਿਆਰਥੀਆਂ ਦੇ ਮੁਕਾਬਲੇ ਹੋਏ

ਧਾਰੀਵਾਲ, 24 ਮਈ (ਸਵਰਨ ਸਿੰਘ)-ਇਥੋਂ ਨਜ਼ਦੀਕ ਬਾਬਾ ਅਜੈ ਸਿੰਘ ਖਾਲਸਾ ਕਾਲਜ ਗੁਰਦਾਸਨੰਗਲ ਵਿਖੇ ਪਿ੍ੰਸੀਪਲ ਗੁਰਜੀਤ ਸਿੰਘ ਦੇ ਪ੍ਰਬੰਧਾਂ ਹੇਠ 'ਟੇਲੈਟ ਹੰਟ ਸ਼ੋਅ' ਕਰਵਾਇਆ ਗਿਆ, ਜਿਸ 'ਚ ਵਿਦਿਆਰਥੀਆਂ ਨੇ ਆਪਣਾ ਟੈਲੈਟ ਦਿਖਾਉਂਦਿਆਂ ਗਤਕਾ, ਭਾਸ਼ਣ, ਕਵਿਤਾ, ...

ਪੂਰੀ ਖ਼ਬਰ »

ਲੋਧੀਨੰਗਲ ਦੀ ਅਗਵਾਈ 'ਚ ਹਲਕਾ ਫਤਹਿਗੜ੍ਹ ਚੂੜੀਆਂ ਤੋਂ ਵੱਡੀ ਪੱਧਰ 'ਤੇ ਅਕਾਲੀ ਆਗੂ ਚੋਣ ਪ੍ਰਚਾਰ ਲਈ ਸ਼ਾਹਕੋਟ ਪਹੁੰਚੇ

ਅਲੀਵਾਲ, 24 ਮਈ (ਹਰਪਿੰਦਰਪਾਲ ਸਿੰਘ ਸੰਧੂ)-ਵਿਧਾਨ ਸਭਾ ਹਲਕਾ ਸ਼ਾਹਕੋਟ ਦੀ ਹੋ ਰਹੀ ਜ਼ਿਮਨੀ ਚੋਣ 'ਚ ਸ਼ੋ੍ਰਮਣੀ ਅਕਾਲੀ ਦਲ ਤੇ ਭਾਜਪਾ ਦੇ ਸਾਂਝੇ ਉਮੀਦਵਾਰ ਨਾਇਬ ਸਿੰਘ ਕੋਹਾੜ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਲਖਬੀਰ ਸਿੰਘ ਲੋਧੀਨੰਗਲ ਐਮ.ਐਲ.ਏ. ਹਲਕਾ ਬਟਾਲਾ ਦੀ ...

ਪੂਰੀ ਖ਼ਬਰ »

ਡੀਜ਼ਲ-ਪੈਟਰੋਲ ਦੀਆਂ ਕੀਮਤਾਂ ਲੋਕਾਂ ਦਾ ਕਚੂੰਮਰ ਕੱਢ ਕੇ ਸਰਕਾਰਾਂ ਦਾ ਖਜ਼ਾਨਾ ਭਰ ਰਹੀਆਂ ਹਨ : ਬੁੱਧੀਜੀਵੀ

ਬਟਾਲਾ, 24 ਮਈ (ਕਾਹਲੋਂ)-ਬੁੱਧੀਜੀਵੀ ਤੇ ਸੀਨੀਅਰ ਸਿਟੀਜਨ ਫੋਰਮ ਦੀ ਵਿਸ਼ੇਸ਼ ਮੀਟਿੰਗ ਪਿੰ੍ਰਸੀਪਲ ਹਰਬੰਸ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਰੋਜ਼ਾਨਾ ਵਧ ਰਹੀਆਂ ਡੀਜ਼ਲ-ਪੈਟਰੋਲ ਦੀਆਂ ਕੀਮਤਾਂ 'ਤੇ ਚਿੰਤਾ ਪ੍ਰਗਟ ਕਰਦਿਆਂ ਇਸ ਵਾਧੇ ਦੀ ਨਿੰਦਾ ਕੀਤੀ ਗਈ | ...

ਪੂਰੀ ਖ਼ਬਰ »

ਵੋਟਰਾਂ ਦੇ ਭਰਪੂਰ ਸਮਰਥਨ ਸਦਕਾ ਨਾਇਬ ਸਿੰਘ ਕੁਹਾੜ ਵੱਡੀ ਲੀਡ ਨਾਲ ਜਿੱਤਣਗੇ : ਬਰਨਾਲਾ, ਜੱਸਲ

ਬਟਾਲਾ, 24 ਮਈ (ਹਰਦੇਵ ਸਿੰਘ ਸੰਧੂ)-ਵਿਧਾਨ ਸਭਾ ਹਲਕਾ ਸ਼ਾਹਕੋਟ ਦੀ ਹੋ ਰਹੀ ਉਪ ਚੋਣ 'ਚ ਸ਼੍ਰੋਮਣੀ ਅਕਾਲੀ ਦਲ ਬਾਦਲ ਤੇ ਭਾਜਪਾ ਦੇ ਸਾਂਝੇ ਉਮੀਦਵਾਰ ਨਾਇਬ ਸਿੰਘ ਕੋਹਾੜ ਦੇ ਹੱਕ ਵਿਚ ਚਲ ਰਹੀ ਲੋਕ ਲਹਿਰ ਤੇ ਹਲਕਾ ਸ਼ਾਹਕੋਟ ਦੇ ਵੋਟਰਾਂ ਵਲੋਂ ਮਿਲ ਰਹੇ ਭਰਪੂਰ ਸਮਰਥਨ ...

ਪੂਰੀ ਖ਼ਬਰ »

ਰਵੀਕਰਨ ਸਿੰਘ ਕਾਹਲੋਂ ਵਲੋਂ ਸ਼ਾਹਕੋਟ ਜ਼ਿਮਨੀ ਚੋਣ ਲਈ ਕੋਹਾੜ ਦੇ ਹੱਕ 'ਚ ਚੋਣ ਜਲਸਾ

ਕਿਲ੍ਹਾ ਲਾਲ ਸਿੰੰਘ, 24 ਮਈ (ਬਲਬੀਰ ਸਿੰਘ)-ਹਲਕਾ ਸ਼ਾਹਕੋਟ ਦੀ ਹੋ ਰਹੀ ਉਪ ਚੋਣ ਲਈ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਸ: ਨਾਇਬ ਸਿੰਘ ਕੋਹਾੜ ਦੇ ਹੱਕ ਵਿਚ ਜ਼ੋਨ ਨੰ: 12 ਤੋਂ ਪੰਜ ਪਿੰਡਾਂ ਦੀ ਕਮਾਨ, ਜਿਨ੍ਹਾਂ ਵਿਚ ਦੋਨੇਵਾਲ, ਨਵਾਂ ਪਿੰਡ ਅਲੀਵਾਲ, ਟੁਰਨਾ, ਫੁੱਲ, ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਵਲੋਂ ਡੀਜ਼ਲ-ਪੈਟਰੋਲ ਦੀਆਂ ਕੀਮਤਾਂ 'ਚ ਵਾਧੇ ਦੀ ਨਿਖੇਧੀ

ਬਟਾਲਾ, 24 ਮਈ (ਕਾਹਲੋਂ)-ਆਮ ਆਦਮੀ ਪਾਰਟੀ ਦੀ ਭਰਵੀਂ ਮੀਟਿੰਗਾਂ ਜ਼ਿਲ੍ਹਾ ਪ੍ਰਧਾਨ ਸ਼ੈਰੀ ਕਲਸੀ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਡੀਜ਼ਲ-ਪੈਟਰੋਲ ਦੀਆਂ ਰੋਜ਼ਾਨਾ ਵਧਦੀਆਂ ਕੀਮਤਾਂ ਦੀ ਸ਼ਖਤ ਸ਼ਬਦਾਂ 'ਚ ਨਿਖੇਧੀ ਕੀਤੀ ਗਈ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸ਼ੈਰੀ ...

ਪੂਰੀ ਖ਼ਬਰ »

ਵਿਧਾਇਕ ਬਾਜਵਾ ਵਲੋਂ ਸਾਥੀਆਂ ਸਮੇਤ ਸ਼ਾਹਕੋਟ ਹਲਕੇ 'ਚ ਚੋਣ ਪ੍ਰਚਾਰ

ਬਟਾਲਾ, 24 ਮਈ (ਕਾਹਲੋਂ)-ਵਿਧਾਨ ਸਭਾ ਹਲਕਾ ਕਾਦੀਆਂ ਤੋਂ ਵਿਧਾਇਕ ਸ: ਫਤਹਿਜੰਗ ਸਿੰਘ ਬਾਜਵਾ ਨੇ ਹਲਕਾ ਸ਼ਾਹਕੋਟ ਦੀ ਉਪ ਚੋਣ ਲਈ ਕਾਂਗਰਸੀ ਉਮੀਦਵਾਰ ਸ: ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਦੇ ਹੱਕ 'ਚ ਸਾਥੀਆਂ ਸਮੇਤ ਚੋਣ ਪ੍ਰਚਾਰ ਕੀਤਾ | ਇਸ ਮੌਕੇ ਸ: ਬਾਜਵਾ ਨੇ ਲੋਕਾਂ ...

ਪੂਰੀ ਖ਼ਬਰ »

ਸ਼ਾਹਕੋਟ ਉਪ ਚੋਣ 'ਚ ਕਾਂਗਰਸ ਸ਼ਾਨ ਨਾਲ ਜਿੱਤੇਗੀ : ਕੈਪਟਨ, ਤੱਤਲਾ, ਰਿਆੜ

ਬਟਾਲਾ, 24 ਮਈ (ਕਾਹਲੋਂ)-ਸ਼ਾਹਕੋਟ ਹਲਕੇ ਦੀ ਉਪ ਚੋਣ ਕਾਂਗਰਸ ਪਾਰਟੀ ਸ਼ਾਨ ਨਾਲ ਜਿੱਤੇਗੀ ਤੇ ਇਹ ਜਿੱਤ 2019 ਦੀਆਂ ਲੋਕ ਸਭਾ ਚੋਣਾਂ 'ਚ ਕਾਂਗਰਸ ਦੀ ਜਿੱਤ ਦਾ ਆਗਾਜ਼ ਹੋਵੇਗੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੈਪਟਨ ਸੰਦੀਪ ਸਿੰਘ, ਸੂਬੇਦਾਰ ਮੇਜਰ ਪ੍ਰਤਾਪ ਸਿੰਘ ...

ਪੂਰੀ ਖ਼ਬਰ »

ਖਸਰਾ ਤੇ ਰੂਬੇਲਾ ਦੀ ਰੋਕਥਾਮ ਲਈ ਟੀਕਾਕਰਨ

ਬਟਾਲਾ, 24 ਮਈ (ਕਾਹਲੋਂ)-ਪੰਜਾਬ ਸਰਕਾਰ ਵਲੋਂ ਖਸਰਾ ਤੇ ਰੁਬੇਲਾ ਦੀ ਰੋਕਥਾਮ ਲਈ ਚਲਾਈ ਟੀਕਾਕਰਨ ਮੁਹਿੰਮ ਤਹਿਤ ਬਟਾਲਾ ਦੇ ਡੌਲਾ ਨੰਗਲ ਸਥਿਤ ਕਿੰਡਰ ਗਾਰਟਨ ਸਕੂਲ 'ਚ ਸਿਹਤ ਵਿਭਾਗ ਦੀ ਟੀਮ ਵਲੋਂ ਬੱਚਿਆਂ ਨੂੰ ਖ਼ਸਰਾ ਤੇ ਰੁਬੇਲਾ ਦੇ ਟੀਕੇ ਲਗਾਏ ਗਏ | ਸਕੂਲ ਪਿ੍ੰ: ...

ਪੂਰੀ ਖ਼ਬਰ »

ਦੇਸ਼ ਅੰਦਰ ਸਿੱਖ ਕੌਮ ਨੂੰ ਇਨਸਾਫ ਮਿਲਣ 'ਚ ਵਿਤਕਰਾ ਹੁੰਦਾ : ਧਰਮੀ ਫ਼ੌਜੀ

ਧਾਰੀਵਾਲ, 24 ਮਈ (ਸਵਰਨ ਸਿੰਘ)-ਦੇਸ਼ ਅੰਦਰ ਕਾਲੇ ਹਿਰਨ ਮਾਰਨ ਦਾ ਮਸਲਾ ਹੋਵੇ, ਗਊਆਂ ਦੀ ਰੱਖਿਆ ਜਾਂ ਫਿਰ ਦਰਿਆਈ ਮੱਛਲੀਆਂ ਦੇ ਮਰ ਜਾਣ ਦੀ ਗੱਲ ਹੋਵੇ ਤਾਂ ਦੇਸ਼ ਦੇ ਰਾਜਨੀਤਿਕ ਲੋਕ ਮਗਰਮੱਛ ਵਾਂਗ ਅੱਥਰੂ ਵਹਾਉਂੁਦੇ ਹੋਏ ਜਾਨਵਰਾਂ ਦੀ ਸੁਰੱਖਿਆ ਦੀ ਦੁਹਾਈ ਦਿੰਦੇ ...

ਪੂਰੀ ਖ਼ਬਰ »

ਗਰਮੀ ਨੂੰ ਮੁੱਖ ਰੱਖਦਿਆਂ ਬੱਚਿਆਂ ਨੂੰ ਛੁੱਟੀਆਂ ਕਰਨ ਦੀ ਮੰਗ

ਪੁਰਾਣਾ ਸ਼ਾਲਾ, 24 ਮਈ (ਅਸ਼ੋਕ ਸ਼ਰਮਾ)-ਭਾਵੇਂ ਪੰਜਾਬ ਸਕੂਲ ਸਿੱਖਿਆ ਬੋਰਡ ਪੰਜਾਬ ਵਲੋਂ ਪਹਿਲੀ ਜੂਨ ਤੋਂ ਇਕ ਮਹੀਨੇ ਦੀਆਂ ਛੁੱਟੀਆਂ ਸਰਕਾਰੀ ਤੌਰ 'ਤੇ ਕੀਤੀਆਂ ਜਾਂਦੀਆਂ ਹਨ | ਇਸ ਸਬੰਧੀ ਮਾਸਟਰ ਬਲਜੀਤ ਸਿੰਘ ਸਟੇਟ ਐਵਾਰਡੀ ਪੰਜਾਬ ਨੇ ਦੱਸਿਆ ਕਿ ਕਈ ਸਰਕਾਰੀ ...

ਪੂਰੀ ਖ਼ਬਰ »

ਮੁਲਾਜ਼ਮ ਵਲੋਂ ਡਾਕਖ਼ਾਨੇ 'ਚ 3 ਲੱਖ ਦਾ ਘਪਲਾ ਕਰਨ ਦੇ ਦੋਸ਼

ਗੁਰਦਾਸਪੁਰ, 24 ਮਈ (ਆਰਿਫ਼)-ਡਾਕਖ਼ਾਨਾ ਗੁਰਦਾਸਪੁਰ ਵਿਖੇ ਤਾਇਨਾਤ ਇਕ ਮੁਲਾਜ਼ਮ ਵਲੋਂ ਡਾਕਖ਼ਾਨੇ ਵਿਚ ਤਿੰਨ ਲੱਖ ਦੇ ਕਰੀਬ ਘਪਲਾ ਕਰਨ ਦੀ ਡਾਕਖ਼ਾਨਾ ਵਿਭਾਗ ਦੇ ਹੀ ਇਕ ਕਰਮਚਾਰੀ ਵਲੋਂ ਪੁਲਿਸ ਨੰੂ ਸ਼ਿਕਾਇਤ ਕੀਤੀ ਗਈ ਹੈ | ਇਸ ਸਬੰਧੀ ਡਾਕਖ਼ਾਨਾ ਦੇ ਮੁੱਖ ਪੋਸਟ ...

ਪੂਰੀ ਖ਼ਬਰ »

ਗੁਰੂ ਹਰਿਰਾਇ ਸਕੂਲ 'ਚ ਬੱਚਿਆਂ ਨੂੰ ਖਸਰਾ-ਰੂਬੇਲਾ ਦੇ ਟੀਕੇ ਲਗਾਏ

ਪੰਜਗਰਾਈਆਂ, 24 ਮਈ (ਬਲਵਿੰਦਰ ਸਿੰਘ)-ਸਥਾਨਕ ਕਸਬੇ ਦੇ ਗੁਰੂ ਹਰਿ ਰਾਇ ਇੰਟੈਲੀਜੈਂਟ ਟ੍ਰੇਯਰ ਸਕੂਲ ਵਿਖੇ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਤੇ ਸੀਨੀਅਰ ਮੈਡੀਕਲ ਅਫ਼ਸਰ ਸ੍ਰੀ ਦਰਬਾਰ ਰਾਜ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੀ.ਐਚ.ਸੀ. ਪੰਜਗਰਾਈਆਂ ਦੇ ਇੰਚਾਰਜ ਡਾ: ...

ਪੂਰੀ ਖ਼ਬਰ »

ਪੁਲਿਸ ਨੇ ਛਾਪੇਮਾਰੀ ਕਰ ਕੇ 15 ਹਜ਼ਾਰ ਐਮ.ਐਲ. ਨਾਜਾਇਜ਼ ਸ਼ਰਾਬ ਕੀਤੀ ਬਰਾਮਦ

ਦੀਨਾਨਗਰ, 24 ਮਈ (ਸੰਧੂ/ਸੋਢੀ/ਸ਼ਰਮਾ)-ਦੀਨਾਨਗਰ ਪੁਲਿਸ ਵਲੋਂ ਨਾਜਾਇਜ਼ ਦੇਸੀ ਸ਼ਰਾਬ ਵੇਚਣ ਦਾ ਕੰਮ ਕਰਨ ਵਾਲੀ ਮਹਿਲਾ ਦੇ ਘਰ ਛਾਪੇਮਾਰੀ ਕਰਕੇ 15000 ਐਮ.ਐਲ. ਨਾਜਾਇਜ਼ ਦੇਸੀ ਸ਼ਰਾਬ ਬਰਾਮਦ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਹੈੱਡ ...

ਪੂਰੀ ਖ਼ਬਰ »

ਆਰ.ਆਰ. ਬਾਵਾ ਕਾਲਜ 'ਚ ਯੋਗਾ ਕਰਵਾਇਆ

ਬਟਾਲਾ, 24 ਮਈ (ਕਾਹਲੋਂ)-ਆਰ.ਆਰ. ਬਾਵਾ ਡੀ.ਏ.ਵੀ. ਗਰਲਜ਼ ਕਾਲਜ 'ਚ ਫੈਕਲਿਟੀ ਡਿਵੈਲਪਮੈਂਟ ਪ੍ਰੋਗਰਾਮਾਂ ਅਧੀਨ ਪਿੰ੍ਰ: ਪ੍ਰੋ: ਡਾ: ਨੀਰੂ ਚੱਢਾ ਦੀ ਆਗਿਆ ਨਾਲ ਤੇ ਪ੍ਰੋ: ਬਲਜੀਤ ਕੌਰ ਤੇ ਡਾ: ਇੰਦਰਾ ਵਿਰਕ ਦੇ ਸਹਿਯੋਗ ਨਾਲ ਬੱਚਿਆਂ ਤੇ ਅਧਿਆਪਕਾਂ ਨੂੰ ਯੋਗਾ ਕਰਵਾਇਆ ...

ਪੂਰੀ ਖ਼ਬਰ »

ਸੋਨੂੰ ਲੰਗਾਹ ਵਲੋਂ ਸ਼ਾਹਕੋਟ ਜ਼ਿਮਨੀ ਚੋਣ 'ਚ ਅਕਾਲੀ ਉਮੀਦਵਾਰ ਦੇ ਹੱਕ 'ਚ ਚੋਣ ਪ੍ਰਚਾਰ

ਬਟਾਲਾ, 24 ਮਈ (ਕਾਹਲੋਂ)-ਆਗਾਮੀ ਦਿਨਾਂ 'ਚ ਵਿਧਾਨ ਸਭਾ ਹਲਕਾ ਸ਼ਾਹਕੋਟ 'ਚ ਹੋਣ ਜਾ ਰਹੀ ਜ਼ਿਮਨੀ ਚੋਣ 'ਚ ਅਕਾਲੀ ਦਲ ਦੇ ਉਮੀਦਵਾਰ ਨਾਇਬ ਸਿੰਘ ਕੋਹਾੜ ਦੇ ਹੱਕ 'ਚ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਇਲਾਵਾ ਜ਼ਿਲ੍ਹਾ ਪਠਾਨਕੋਟ ਤੇ ਗੁਰਦਾਸਪੁਰ ਦੇ ਅਕਾਲੀ ...

ਪੂਰੀ ਖ਼ਬਰ »

ਵਿਧਾਇਕ ਲਾਡੀ ਨੇ ਮਹਿਮਦਪੁਰ ਦੀ ਿਲੰਕ ਸੜਕ ਦਾ ਕੰਮ ਸ਼ੁਰੂ ਕਰਵਾਇਆ

ਘੁਮਾਣ, 24 ਮਈ (ਬੰਮਰਾਹ)-ਹਲਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਵਲੋਂ 15 ਲੱਖ ਦੀ ਲਾਗਤ ਨਾਲ ਮੁਰੰਮਤ ਹੋਣ ਵਾਲੇ ਡੇਢ ਕਿਲੋਮੀਟਰ ਪਿੰਡ ਮਹਿਮਦਪੁਰ ਨੂੰ ਜਾਣ ਵਾਲੀ ਿਲੰਕ ਸੜਕ ਦਾ ਰਿਬਨ ਕੱਟ ਕੇ ਕੰਮ ਸ਼ੁਰੂ ਕਰਵਾਇਆ | ਇਸ ਮੌਕੇ ਪਿੰਡ ਦੇ ਸਰਪੰਚ ਮਨਦੀਪ ਸਿੰਘ ...

ਪੂਰੀ ਖ਼ਬਰ »

ਬਾਬਾ ਮੇਹਰ ਸ਼ਾਹ ਦੀ ਯਾਦ 'ਚ ਭੰਡਾਰਾ ਕਰਵਾਇਆ

ਕਾਹਨੂੰਵਾਨ, 24 ਮਈ (ਹਰਜਿੰਦਰ ਸਿੰਘ ਜੱਜ)-ਇੱਥੋਂ ਨਜ਼ਦੀਕ ਸਠਿਆਲੀ ਪੁਲ ਅੱਡੇ 'ਤੇ ਸਥਿਤ ਬਾਬਾ ਮੇਹਰ ਸ਼ਾਹ ਦੀ ਯਾਦ 'ਚ ਸਾਲਾਨਾ ਭੰਡਾਰਾ ਬਾਬੇ ਦੇ ਮਜਾਰ 'ਤੇ ਕਰਵਾਇਆ ਗਿਆ | ਇਸ ਮੌਕੇ ਕਵਾਲ ਕਲਾਕਾਰ ਗੁਲਸ਼ਨ ਅਲੀ ਐਾਡ ਪਾਰਟੀ ਬਾਹਰਲੇ ਡੇਰੇ ਰਮਦਾਸ ਨੇ 2 ਘੰਟੇ ਬਾਬਾ ...

ਪੂਰੀ ਖ਼ਬਰ »

ਸਹਾਰਾ ਕਲੱਬ ਨੇ ਲੋੜਵੰਦ ਲੋਕਾਂ ਨੂੰ ਪੈਨਸ਼ਨਾਂ ਵੰਡੀਆਂ

ਬਟਾਲਾ, 24 ਮਈ (ਕਾਹਲੋਂ)-ਸਹਾਰਾ ਕਲੱਬ ਵਲੋਂ ਮਹੀਨਾਵਾਰ ਪੈਨਸ਼ਨ ਵੰਡ ਸਮਾਗਮ ਗੇਂਦਾਂ ਦਾ ਵਿਹੜਾ ਵਿਖੇ ਕਰਵਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਵਜੋਂ ਲੈਕ: ਮੈਡਮ ਸਰਬਦੀਪ ਕੌਰ, ਮਾਸਟਰ ਜੋਗਿੰਦਰ ਸਿੰਘ ਅੱਚਲੀ ਗੇਟ ਤੇ ਵਿਸ਼ੇਸ਼ ਮਹਿਮਾਨ ਕਿਰਨ ਨੈਬ ਸੰਮਤੀ ਮੈਂਬਰ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੀ ਬੈਠਕ

ਧਾਰੀਵਾਲ, 24 ਮਈ (ਜੇਮਸ ਨਾਹਰ, ਸਵਰਨ ਸਿੰਘ)-ਸਥਾਨਕ ਕੇ.ਜੇ.ਹਸਪਤਾਲ ਧਾਰੀਵਾਲ ਵਿਖੇ ਆਮ ਆਦਮੀ ਪਾਰਟੀ ਦੀ ਵਿਸ਼ੇਸ਼ ਬੈਠਕ ਪਾਰਟੀ ਦੇ ਨਵ-ਨਿਯੁਕਤ ਸੂਬਾ ਜਨਰਲ ਸਕੱਤਰ ਡਾ: ਕਮਲਜੀਤ ਸਿੰਘ ਦੀ ਰਹਿਨੁਮਾਈ ਹੇਠ ਹੋਈ | ਬੈਠਕ 'ਚ ਅਹਿਮ ਵਿਚਾਰਾਂ ਕਰਦਿਆਂ ਕਮਲਜੀਤ ਸਿੰਘ ਨੇ ...

ਪੂਰੀ ਖ਼ਬਰ »

ਸਕੂਲ 'ਚ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ

ਬਟਾਲਾ, 24 ਮਈ (ਹਰਦੇਵ ਸਿੰਘ ਸੰਧੂ)- ਸਥਾਨਕ ਐਸ.ਬੀ.ਏ.ਐਸ. ਭੁਲੇਰ ਪਬਲਿਕ ਸਕੂਲ ਵਿਚ ਛੇਵੀਂ ਤੋਂ ਲੈ ਕੇ ਦਸਵੀਂ ਕਲਾਸ ਤੱਕ ਪੋੋਸਟਰ ਤੇ ਚਾਰਟ ਮੇਕਿੰਗ ਮੁਕਾਬਲੇ ਕਰਵਾਏ ਗਏ | ਵਿਦਿਆਰਥੀਆਂ ਨੇ ਸੱਭਿਆਚਾਰਕ ਅਤੇ ਸਮਾਜਿਕ ਮੁੱਦਿਆਂ ਨਾਲ ਸਬੰਧਤ ਕਲਾਕ੍ਰਿਤੀਆਂ, ਪੋਸਟਰ ...

ਪੂਰੀ ਖ਼ਬਰ »

ਅਧਿਆਪਕ ਸੁਲੱਖਣ ਸਿੰਘ ਸੈਣੀ ਦਾ ਪ੍ਰਸੰਸਾ ਪੱਤਰ ਨਾਲ ਵਿਸ਼ੇਸ਼ ਸਨਮਾਨ

ਗੁਰਦਾਸਪੁਰ, 24 ਮਈ (ਆਲਮਬੀਰ ਸਿੰਘ)- ਗੋਲਡਨ ਕਾਲਜ ਆਫ਼ ਇੰਜੀਨੀਅਰਿੰਗ ਐਾਡ ਟੈਕਨਾਲੋਜੀ ਵਿਖੇ ਪੰਜਾਬੀ ਵਿਕਾਸ ਮੰਚ ਯੂ.ਕੇ. ਭਾਸ਼ਾ ਸਾਹਿਤ, ਕਲਾ ਤੇ ਵਿਗਿਆਨ ਨੰੂ ਪ੍ਰਫੁਲਿਤ ਕਰਨ ਕਰਵਾਏ ਸਿਖਲਾਈ ਪ੍ਰੋਗਰਾਮ ਮੌਕੇ ਸਿੱਖਿਆ ਵਿਭਾਗ ਵਿਚ ਪਿਛਲੇ ਕਈ ਸਾਲਾਂ ਤੋਂ ...

ਪੂਰੀ ਖ਼ਬਰ »

ਬੈਸਟ ਕੋਚਿੰਗ ਸੈਂਟਰ ਨੇ ਵਿਦਿਆਰਥੀਆਂ ਦਾ ਕੰਪਿਊਟਰ ਟੈਸਟ ਲਿਆ

ਨੌਸ਼ਹਿਰਾ ਮੱਝਾ ਸਿੰਘ, 24 ਮਈ (ਤਰਸੇਮ ਸਿੰਘ ਤਰਾਨਾ)- ਅਜੋਕੇ ਵਿਗਿਆਨਕ ਦੌਰ 'ਚ ਸਕੂਲੀ ਵਿੱਦਿਆ ਪ੍ਰਾਪਤੀ ਦੇ ਨਾਲ-ਨਾਲ ਕੰਪਿਊਟਰ ਤਕਨੀਕੀ ਵਿੱਦਿਆ ਹਾਸਲ ਕਰਨਾ ਵੀ ਅਜੋਕੇ ਸਮੇਂ ਦੀ ਲੋੜ ਹੈ | ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਅੱਜ ਦਸਮੇਸ਼ ਪਬਲਿਕ ਹਾਈ ਸਕੂਲ ...

ਪੂਰੀ ਖ਼ਬਰ »

ਸੁੱਚਾ ਸਿੰਘ ਨੇ ਬਤੌਰ ਐੱਸ.ਐੱਸ.ਏ. ਚਾਰਜ ਸੰਭਾਲਿਆ

ਜੌੜਾ ਛੱਤਰਾਂ, 24 ਮਈ (ਪਰਮਜੀਤ ਸਿੰਘ ਘੁੰਮਣ)-ਸਬ ਡਵੀਜ਼ਨ ਜੌੜਾ ਛੱਤਰਾਂ ਵਿਖੇ ਤਾਇਨਾਤ ਐੱਸ.ਐਸ.ਏ. ਸੁੱਚਾ ਸਿੰਘ ਨੂੰ ਮਹਿਕਮੇ ਵਲੋਂ ਦਿੱਤੀ ਗਈ ਤਰੱਕੀ ਅਨੁਸਾਰ ਅੱਜ ਉਨ੍ਹਾਂ ਐੱਸ.ਡੀ.ਓ ਕਸਤੂਰੀ ਲਾਲ ਦੀ ਹਾਜ਼ਰੀ ਵਿਚ ਬਤੌਰ ਐੱਸ.ਐੱਸ.ਏ. ਚਾਰਜ ਸੰਭਾਲਿਆ ਹੈ | ਇਸ ...

ਪੂਰੀ ਖ਼ਬਰ »

ਟਿਊਬਵੈੱਲ ਮੋਟਰਾਂ ਦੀ ਬਿਜਲੀ ਸਪਲਾਈ ਰੋਜ਼ਾਨਾ ਨਾ ਆਉਣ ਕਾਰਨ ਕਿਸਾਨ ਪ੍ਰੇਸ਼ਾਨ

ਕੋਟਲੀ ਸੂਰਤ ਮੱਲ੍ਹੀ, 24 ਮਈ (ਕੁਲਦੀਪ ਸਿੰਘ ਨਾਗਰਾ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੇ 220 ਕੇ.ਵੀ. ਸਬ ਸਟੇਸ਼ਨ ਕੋਟਲੀ ਸੂਰਤ ਮੱਲ੍ਹੀ ਅਧੀਨ ਆਉਂਦੇ ਇਲਾਕੇ ਅੰਦਰ ਟਿਊਬਵੈਲ ਮੋਟਰਾਂ ਦੀ ਬਿਜਲੀ ਸਪਲਾਈ ਰੋਜਾਨਾ ਨਾ ਆਉਣ ਕਰਕੇ ਕਿਸਾਨਾਂ ਨੂੰ ਭਾਰੀ ਦਿੱਕਤਾਂ ਦਾ ...

ਪੂਰੀ ਖ਼ਬਰ »

ਬਾਬਾ ਬੰਦਾ ਸਿੰਘ ਬਹਾਦਰ ਸਕੂਲ 'ਚ ਕਹਾਣੀ ਤੇ ਸਲੋਕ ਉਚਾਰਨ ਮੁਕਾਬਲੇ ਕਰਵਾਏ

ਧਾਰੀਵਾਲ, 24 ਮਈ (ਸਵਰਨ ਸਿੰਘ)-ਸਥਾਨਕ ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ ਵਿਖੇ ਅਜੀਤ ਹਾਊਸ ਵਲੋਂ ਸਲੋਕ ਉਚਾਰਣ ਤੇ ਅੰਗਰੇਜੀ ਕਹਾਣੀ ਸੁਣਾਉਣ ਦੇ ਮੁਕਾਬਲੇ ਕਰਵਾਏ ਗਏ, ਜਿਸ 'ਚ ਜਮਾਤ ਪਹਿਲੀ ਤੋਂ ਪੰਜਵੀਂ ਤੱਕ ਦੇ ਬੱਚਿਆਂ ਨੇ ਕਹਾਣੀ ਸੁਣਾਉਣ 'ਚ ਭਾਗ ਲਿਆ, ਜਿਸ ...

ਪੂਰੀ ਖ਼ਬਰ »

ਕਾਂਗਰਸ 2019 ਦੀਆਂ ਚੋਣਾਂ ਸ਼ਾਨ ਨਾਲ ਜਿੱਤੇਗੀ : ਅਮਰਦੀਪ ਚੀਮਾ

ਬਟਾਲਾ, 24 ਮਈ (ਕਾਹਲੋਂ)-ਕਾਂਗਰਸੀ ਵਰਕਰਾਂ ਦੀ ਭਰਵੀਂ ਮੀਟਿੰਗ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪਰਮਾਨੈਂਟ ਇਨਵਾਇਟੀ ਸ੍ਰੀ ਐਮ.ਐਮ. ਸਿੰਘ ਚੀਮਾ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਵੱਖ-ਵੱਖ ਖੇਤਰਾਂ ਤੋਂ ਆਏ ਕਾਂਗਰਸੀ ਵਰਕਰਾਂ ਦੀਆਂ ਮੁਸ਼ਕਿਲਾਂ ਸੁਣਦਿਆਂ ਸ: ਚੀਮਾ ਨੇ ...

ਪੂਰੀ ਖ਼ਬਰ »

ਮੀਜ਼ਲ-ਰੂਬੇਲਾ ਟੀਕਾਕਰਨ ਮੁਹਿੰਮ ਸਬੰਧੀ ਮੀਟਿੰਗ

ਗੁਰਦਾਸਪੁਰ, 24 ਮਈ (ਸੁਖਵੀਰ ਸਿੰਘ ਸੈਣੀ)-ਸਥਾਨਕ ਸਿਵਲ ਹਸਪਤਾਲ ਦਫ਼ਤਰ ਵਿਖੇ ਮੀਜ਼ਲ-ਰੁਬੇਲਾ ਵੈਕਸੀਨੇਸ਼ਨ ਮੁਹਿੰਮ ਸਬੰਧੀ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਡੀ.ਈ.ਓ.(ਸੈ.) ਤੇ ਡੀ.ਈ.ਓ.(ਪ੍ਰਾ) ਨਾਲ ਰੀਵਿਊ ਸਬੰਧੀ ਮੀਟਿੰਗ ਹੋਈ | ਜਿਸ 'ਚ ਸਿਵਲ ਸਰਜਨ ਡਾ: ਕਿਸ਼ਨ ਚੰਦ ...

ਪੂਰੀ ਖ਼ਬਰ »

ਪਿੰਡ ਜ਼ਫਰਵਾਲ 'ਚ ਕਬੱਡੀ ਟੂਰਨਾਮੈਂਟ ਕਰਵਾਇਆ

ਧਾਰੀਵਾਲ, 24 ਮਈ (ਸਵਰਨ ਸਿੰਘ)-ਪਿੰਡ ਜ਼ਫਰਵਾਲ ਵਿਖੇ ਚਾਹਲ ਜਠੇਰੇ ਕਲੱਬ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਇਕ ਰੋਜ਼ਾ ਓਪਨ ਕਬੱਡੀ ਟੂਰਨਾਮੈਂਟ ਕਰਵਾਇਆ ਗਿਆ | ਟੂਰਨਾਮੈਂਟ ਦੌਰਾਨ ਲੜਕੀਆਂ ਦੇ ਕਬੱਡੀ ਮੈਚ 'ਚ ਨਕੋਦਰ ਕਬੱਡੀ ਕਲੱਬ ਦੀ ਟੀਮ ਨੇ ਖਾਲਸਾ ਕਬੱਡੀ ...

ਪੂਰੀ ਖ਼ਬਰ »

ਅਵਾਰਾ ਕੁੱਤਿਆਂ ਦੇ ਪ੍ਰਬੰਧ ਲਈ ਕਾਰਜਸਾਧਕ ਅਫ਼ਸਰ ਤੇ ਡੀ.ਸੀ. ਨੰੂ ਦਿੱਤਾ ਮੰਗ-ਪੱਤਰ

ਗੁਰਦਾਸਪੁਰ, 24 ਮਈ (ਗੁਰਪ੍ਰਤਾਪ ਸਿੰਘ)-ਏਰੀਆ ਡਿਵੈਲਪਮੈਂਟ ਕਮੇਟੀ ਵਲੋਂ ਆਵਾਰਾ ਕੁੱਤਿਆਂ ਦੇ ਪ੍ਰਬੰਧ ਲਈ ਕਾਰਜਸਾਧਕ ਅਫ਼ਸਰ ਤੇ ਡਿਪਟੀ ਕਮਿਸ਼ਨਰ ਨੰੂ ਮੰਗ ਪੱਤਰ ਦਿੱਤਾ ਗਿਆ | ਇਸ ਮੌਕੇ ਪ੍ਰਧਾਨ ਐਡਵੋਕੇਟ ਹਰਭਜਨ ਸਿੰਘ ਤੇ ਹੋਰਨਾਂ ਲੋਕਾਂ ਨੇ ਦੱਸਿਆ ਕਿ ਹੇਅਰ ...

ਪੂਰੀ ਖ਼ਬਰ »

ਕਿਸਾਨ ਸਿਖਲਾਈ ਕੈਂਪ ਲਗਾਇਆ

ਡੇਰਾ ਬਾਬਾ ਨਾਨਕ, 24 ਮਈ (ਹੀਰਾ ਸਿੰਘ ਮਾਂਗਟ)-ਮੁੱਖ ਖੇਤੀਬਾੜੀ ਅਫ਼ਸਰ ਸ੍ਰੀ ਰਮੇਸ਼ ਕੁਮਾਰ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਡੇਰਾ ਬਾਬਾ ਨਾਨਕ ਵਲੋਂ ਬਲਾਕ ਪੱਧਰ ਦਾ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ, ਜਿਸ 'ਚ ...

ਪੂਰੀ ਖ਼ਬਰ »

ਜ਼ਿਲ੍ਹਾ ਉਲੰਪਿਕਸ ਐਸੋਸੀਏਸ਼ਨ ਤਹਿਤ ਅਧਿਕਾਰੀਆਂ ਦੀ ਮੀਟਿੰਗ

ਗੁਰਦਾਸਪੁਰ, 24 ਮਈ (ਆਰਿਫ਼)-ਡਿਪਟੀ ਕਮਿਸ਼ਨਰ ਗੁਰਲਵਲੀਨ ਸਿੰਘ ਸਿੱਧੂ ਵਲੋਂ ਜ਼ਿਲੇ੍ਹ ਅੰਦਰ ਖੇਡਾਂ ਨੂੰ ਪ੍ਰਫੁਲਿਤ ਕਰਨ ਦੇ ਮਕਸਦ ਨਾਲ 'ਡਿਸਟਿ੍ਕਟ ਉਲੰਪਿਕਸ ਐਸੋਸੀਏਸ਼ਨ' ਦੀ ਮੀਟਿੰਗ ਕੀਤੀ ਗਈ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸਈਅਦ ਸ਼ਹਿਰਸ ਅਸਗਰ ਤੇ ...

ਪੂਰੀ ਖ਼ਬਰ »

ਸਚਿਨ ਬਾਠ ਨੇ ਛਿਛਰੇਵਾਲ 'ਚ ਜਿੰਮ ਹਾਲ ਦਾ ਨੀਂਹ ਪੱਥਰ ਰੱਖਿਆ

ਕਾਲਾ ਅਫ਼ਗਾਨਾ/ਫਤਹਿਗੜ੍ਹ ਚੂੜੀਆਂ, 24 ਮਈ (ਰੰਧਾਵਾ/ਫੁੱਲ)-ਪਿੰਡ ਛਿੱਛਰੇਵਾਲ ਖੁਰਦ ਵਿਖੇ ਬਟਾਲਾ-ਫਤਹਿਗੜ੍ਹ ਚੂੜੀਆਂ ਸੜਕ ਉੱਪਰ ਕਾਂਗਰਸੀ ਆਗੂ ਸਚਿੱਨਦੀਪ ਸਿੰਘ ਬਾਠ ਨੇ ਜਿੰਮ ਹਾਲ ਦਾ ਨੀਂਹ ਪੱਥਰ ਰੱਖਿਆ | ਇਸ ਮੌਕੇ ਸਚਿਨ ਬਾਠ ਨੇ ਦੱਸਿਆ ਕਿ ਨੌਜਵਾਨਾਂ ਨੂੰ ...

ਪੂਰੀ ਖ਼ਬਰ »

10 ਜੂਨ ਨੰੂ ਪਾਵਰਕਾਮ ਦੀ ਮੈਨੇਜਮੈਂਟ ਦੇ ਫੂਕੇ ਜਾਣਗੇ ਪੁਤਲੇ-ਉਦੀਪੁਰ

ਗੁਰਦਾਸਪੁਰ, 24 ਮਈ (ਸੁਖਵੀਰ ਸਿੰਘ ਸੈਣੀ)-ਪਾਵਰਕਾਮ ਦੀ ਮੈਨੇਜਮੈਂਟ ਵਲੋਂ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਮੀਟਿੰਗ ਦੌਰਾਨ ਹੋਈਆਂ ਸਹਿਮਤੀਆਂ ਨੰੂ ਲਾਗੂ ਕਰਨ ਤੋਂ ਟਾਲਾ ਵਟਣ ਿਖ਼ਲਾਫ਼ ਬੇਹੱਦ ਖ਼ਫ਼ਾ ਹੋਏ ਬਿਜਲੀ ਮੁਲਾਜ਼ਮਾਂ ਵਲੋਂ ਬਿਜਲੀ ਮੁਲਾਜ਼ਮ ਏਕਤਾ ...

ਪੂਰੀ ਖ਼ਬਰ »

ਰਿਆੜਕੀ ਕਾਲਜ ਦੇ ਲੜਕੇ ਵਿੰਗ ਦੇ ਵਿਦਿਆਰਥੀ ਸਨਮਾਨਿਤ

ਬਟਾਲਾ, 24 ਮਈ (ਕਾਹਲੋਂ)-ਪੰਜਾਬ ਦੇ ਸ਼ਾਂਤੀ ਨਿਕੇਤਨ ਵਜੋਂ ਜਾਣੇ ਜਾਂਦੇ ਬਾਬਾ ਆਇਆ ਸਿੰਘ ਰਿਆੜਕੀ ਕਾਲਜ ਤੁਗਲਵਾਲਾ ਦੀ ਸੰਸਥਾ ਲੜਕਿਆਂ ਵਿੰਗ ਦਾ ਦਸਵੀਂ ਜਮਾਤ ਦਾ ਨਤੀਜਾ ਹਰ ਸਾਲ ਦੀ ਤਰ੍ਹਾਂ 100 ਫ਼ੀਸਦੀ ਰਿਹਾ | ਇਸ ਮੌਕੇ ਪਿ੍ੰ: ਸਵਰਨ ਸਿੰਘ ਵਿਰਕ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪੇਂਡੂ ਮਜ਼ਦੂਰ ਯੂਨੀਅਨ ਦੀ ਇਕੱਤਰਤਾ

ਨੌਸ਼ਹਿਰਾ ਮੱਝਾ ਸਿੰਘ, 24 ਮਈ (ਤਰਸੇਮ ਸਿੰਘ ਤਰਾਨਾ)-ਨਜ਼ਦੀਕੀ ਪਿੰਡ ਅਠਵਾਲ ਵਿਖੇ ਪੇਂਡੂ ਮਜਦੂਰ ਯੂਨੀਅਨ ਦੀ ਇਕੱਤਰਤਾ ਛੰਨੂ ਮਸੀਹ, ਕੇਵਲ ਮਸੀਹ ਤੇ ਬੀਬੀ ਬੇਵੀ ਦੀ ਅਗਵਾਈ ਹੇਠ ਹੋਈ, ਜਿਸ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਰਾਜ ਕੁਮਾਰ ...

ਪੂਰੀ ਖ਼ਬਰ »

ਫਤਹਿਜੰਗ ਸਿੰਘ ਬਾਜਵਾ ਵਲੋਂ ਕਾਂਗਰਸੀ ਵਰਕਰਾਂ ਨਾਲ ਮੀਟਿੰਗ

ਧਾਰੀਵਾਲ, 24 ਮਈ (ਜੇਮਸ ਨਾਹਰ)-ਵਿਧਾਨ ਸਭਾ ਹਲਕਾ ਕਾਦੀਆਂ ਦੀ ਰਹਿਨੁਮਾਈ ਕਰ ਰਹੇ ਵਿਧਾਇਕ ਫਤਹਿਜੰਗ ਸਿੰਘ ਬਾਜਵਾ ਵਲੋਂ ਬਲਾਕ ਧਾਰੀਵਾਲ ਅਧੀਨ ਪੈਂਦੇ ਪਿੰਡ ਆਲੋਵਾਲ ਵਿਖੇ ਪਾਰਟੀ ਵਰਕਰਾਂ ਨਾਲ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਖਾਸ ਮੀਟਿੰਗ ਕੀਤੀ ਗਈੇ, ਜਿਸ ਵਿਚ ...

ਪੂਰੀ ਖ਼ਬਰ »

ਸੋਨੂੰ, ਵਾਹਲਾ, ਧੁੱਗਾ ਤੇ ਗੋਰਾ ਵਲੋਂ ਸ਼ਾਹਕੋਟ 'ਚ ਚੋਣ ਪ੍ਰਚਾਰ

ਬਟਾਲਾ, 24 ਮਈ (ਕਾਹਲੋਂ)-ਵਿਧਾਨ ਸਭਾ ਹਲਕਾ ਸ਼ਾਹਕੋਟ ਦੀ ਉਪ ਚੋਣ ਲਈ ਪ੍ਰਚਾਰ ਕਰਦਿਆਂ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸੁਖਜਿੰਦਰ ਸਿੰਘ ਸੋਨੂੰ ਲੰਗਾਹ, ਸ਼ੂਗਰਫੈਡ ਪੰਜਾਬ ਦੇ ਸਾਬਕਾ ਚੇਅਰਮੈਨ ਸੁਖਬੀਰ ਸਿੰਘ ਵਾਹਲਾ, ਸਾਬਕਾ ਸੰਸਦੀ ਸਕੱਤਰ ਦੇਸ ਰਾਜ ਸਿੰਘ ਧੁੱਗਾ ਤੇ ...

ਪੂਰੀ ਖ਼ਬਰ »

ਸਕੂਲ 'ਚ ਖਸਰਾ ਤੇ ਰੂਬੇਲਾ ਦਾ ਟੀਕਾਕਰਨ ਕੀਤਾ

ਧਾਰੀਵਾਲ, 24 ਮਈ (ਸਵਰਨ ਸਿੰਘ)-ਡਾ: ਕਿਸ਼ਨ ਚੰਦ ਸਿਵਲ ਸਰਜਨ ਗੁਰਦਾਸਪੁਰ ਦੇ ਦਿਸ਼ਾ-ਨਿਰਦੇਸ਼ਾਂ 'ਤੇ ਐਸ.ਐਮ.ਓ. ਧਾਰੀਵਾਲ ਡਾ: ਬਿੰਦੂ ਗੁਪਤਾ ਦੇ ਆਦੇਸ਼ਾਂ 'ਤੇ ਪਿ੍ੰਸੀਪਲ ਰਣਧੀਰ ਕੌਰ ਦੀ ਅਗਵਾਈ 'ਚ ਗੁਰੂ ਨਾਨਕ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਧਾਰੀਵਾਲ ਵਿਖੇ ...

ਪੂਰੀ ਖ਼ਬਰ »

ਗੁਰੂ ਸਾਗਰ ਪਬਲਿਕ ਸਕੂਲ ਪੰਧੇਰ ਵਿਖੇ ਸੈਮੀਨਾਰ

ਫਤਹਿਗੜ੍ਹ ਚੂੜੀਆਂ, 24 ਮਈ (ਐਮ.ਐਸ. ਫੁੱਲ)-ਵਿਦਿਆਰਥੀਆਂ ਨੂੰ ਕਿਸ਼ੋਰ ਅਵਸਥਾ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਮੁਹੱਈਆ ਕਰਵਾਉਣ ਲਈ ਗੁਰੂ ਸਾਗਰ ਪਬਲਿਕ ਸਕੂਲ ਪੰਧੇਰ ਵਿਖੇ ਸੈਮੀਨਾਰ ਕਰਵਾਇਆ ਗਿਆ, ਜਿਸ 'ਚ ਮੁੱਖ ਮਹਿਮਾਨ ਵਜੋਂ ਐਮ.ਡੀ. ਸ੍ਰੀਮਤੀ ਹਰਜਿੰਦਰਪਾਲ ...

ਪੂਰੀ ਖ਼ਬਰ »

ਸ਼ਾਹਕੋਟ ਹਲਕੇ ਤੋਂ ਅਕਾਲੀ ਉਮੀਦਵਾਰ ਕੋਹਾੜ ਸ਼ਾਨ ਨਾਲ ਜਿੱਤ ਪ੍ਰਾਪਤ ਕਰਨਗੇ : ਵਾਹਲਾ

ਬਟਾਲਾ, 24 ਮਈ (ਕਾਹਲੋਂ)-ਸ਼ਾਹਕੋਟ ਹਲਕੇ ਦੀ ਉਪ ਚੋਣ ਲਈ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਨਾਇਬ ਸਿੰਘ ਕੋਹਾੜ ਦੀ ਚੋਣ ਮੁਹਿੰਮ ਪੂਰੀ ਤਰ੍ਹਾਂ ਭਖ ਗਈ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼ੂਗਰਫੈੱਡ ਪੰਜਾਬ ਦੇ ਸਾਬਕਾ ਚੇਅਰਮੈਨ ਸੁਖਬੀਰ ਸਿੰਘ ਵਾਹਲਾ ਨੇ ...

ਪੂਰੀ ਖ਼ਬਰ »

ਘਾਹ ਬੂਟੀ ਨੰੂ ਅੱਗ ਲਗਾ ਕੇ ਵਾਤਾਵਰਨ ਕੀਤਾ ਜਾ ਰਿਹਾ ਪ੍ਰਦੂਸ਼ਿਤ

ਦੋਰਾਂਗਲਾ, 24 ਮਈ (ਲਖਵਿੰਦਰ ਸਿੰਘ ਚੱਕਰਾਜਾ)-ਵਾਤਾਵਰਨ ਨੰੂ ਦੂਸ਼ਿਤ ਹੋਣ ਤੋਂ ਬਚਾਉਣ ਲਈ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਕਿਸਾਨਾਂ ਨੰੂ ਖੇਤੀ ਰਹਿੰਦ-ਖੂੰਹਦ ਨੰੂ ਖੇਤਾਂ 'ਚ ਅੱਗ ਲਗਾਉਣ ਤੋਂ ਤਾਂ ਮਨ੍ਹਾ ਕੀਤਾ ਜਾ ਰਿਹਾ ਹੈ | ਪਰ ਦੂਜੇ ਪਾਸੇ ਇਕ ਸਰਕਾਰੀ ਵਿਭਾਗ ...

ਪੂਰੀ ਖ਼ਬਰ »

ਜੀਆ ਲਾਲ ਮਿੱਤਲ ਸਕੂਲ ਵਿਖੇ ਪੇਂਟਿੰਗ ਮੁਕਾਬਲੇ ਕਰਵਾਏ

ਗੁਰਦਾਸਪੁਰ, 24 ਮਈ (ਆਰਿਫ਼)-ਵੇਰਕਾ ਡੇਅਰੀ ਗੁਰਦਾਸਪੁਰ ਵਲੋਂ ਸਥਾਨਕ ਜੀਆ ਲਾਲ ਮਿੱਤਲ ਸਕੂਲ ਵਿਖੇ ਪੇਂਟਿੰਗ ਮੁਕਾਬਲੇ ਕਰਵਾਏ ਗਈ | ਜਿਸ ਵਿਚ ਗਲੋਬਲ ਵਾਰਮਿੰਗ, ਧਰਤੀ ਮਾਤਾ ਪ੍ਰਕ੍ਰਿਤੀ ਦੀ ਸੰਭਾਲ ਆਦਿ ਵਿਸ਼ਿਆਂ 'ਤੇ ਕਰਵਾਏ ਮੁਕਾਬਲੇ 'ਚ ਵਿਦਿਆਰਥੀਆਂ ਨੇ ਭਾਗ ...

ਪੂਰੀ ਖ਼ਬਰ »

ਬਹੁਜਨ ਸਮਾਜ ਪਾਰਟੀ ਦੀ ਬੈਠਕ

ਸ੍ਰੀ ਹਰਿਗੋਬਿੰਦਪੁਰ, 24 ਮਈ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਸ਼ਹਿਰ 'ਚ ਮੰਗਲ ਸਿੰਘ ਦੇ ਗ੍ਰਹਿ ਵਿਖੇ ਜ਼ਿਲ੍ਹਾ ਉਪ ਪ੍ਰਧਾਨ ਗੋਲਡੀ ਸ਼ਰਮਾ ਦੀ ਪ੍ਰਧਾਨਗੀ ਹੇਠ ਅਹਿਮ ਬੈਠਕ ਹੋਈ | ਇਸ ਸਮੇਂ ਪਾਰਟੀ ਕੋਆਰਡੀਨੇਟਰ ਐਡਵੋਕੇਟ ਥੋੜੂ ਰਾਮ, ਡੇਰਾ ਬਾਬਾ ...

ਪੂਰੀ ਖ਼ਬਰ »

ਭੰਗਵਾਂ ਦੇ ਘਰ ਜਗਰੂਪ ਸਿੰਘ ਸੇਖਵਾਂ ਪਹੰੁਚੇ

ਕਾਦੀਆ, 24 ਮਈ (ਕੁਲਵਿੰਦਰ ਸਿੰਘ)-ਪਿੰਡ ਭੰਗਵਾਂ ਦੇ ਸਾਬਕਾ ਅਕਾਲੀ ਸਰਪੰਚ ਰਣਜੀਤ ਸਿੰਘ ਰਾਣਾ ਦੇ ਘਰ ਦਾਖ਼ਲ ਹੋ ਕੇ ਬੀਤੇ ਦਿਨ ਹਮਲਾ ਕਰਨ ਤੇ ਭੰਨ ਤੋੜ ਕਰਨ ਦੇ ਕਥਿਤ ਮਾਮਲੇ 'ਚ ਕਾਦੀਆਂ ਪੁਲਿਸ ਵਲੋਂ ਕਾਰਵਾਈ ਨਾ ਕਰਨ 'ਤੇ ਸਾਬਕਾ ਚੇਅਰਮੈਨ ਜਗਰੂਪ ਸਿੰਘ ਸੇਖਵਾਂ ...

ਪੂਰੀ ਖ਼ਬਰ »

ਸਰਕਾਰ ਪੰਚਾਇਤੀ ਜ਼ਮੀਨਾਂ 'ਚ 10 ਫੀਸਦੀ ਹਿੱਸਾ ਜੰਗਲਾਤ ਲਈ ਰਾਖਵਾਂ ਕਰੇ-ਡਾ: ਯੂਸਫ

ਵਰਸੋਲਾ, 24 ਮਈ (ਵਰਿੰਦਰ ਸਹੋਤਾ)-ਪੰਜਾਬ ਸਰਕਾਰ ਨੰੂ ਪੰਚਾਇਤੀ ਜ਼ਮੀਨਾਂ ਦਾ 10 ਫੀਸਦੀ ਹਿੱਸਾ ਜੰਗਲਾਤ ਲਈ ਰਾਖਵਾਂ ਕਰਨਾ ਚਾਹੀਦਾ ਹੈ | ਇਸ ਰਾਖਵੇਂ ਕੀਤੇ ਰਕਬੇ 'ਚ ਸਿਰਫ਼ ਛਾਂਦਾਰ ਬੂਟੇ ਹੀ ਨਹੀਂ ਲਗਾਉਣੇ ਚਾਹੀਦੇ ਸਗੋਂ ਫਲਾਂ ਵਾਲੇ ਬੂਟੇ ਵੀ ਲਗਾਏ ਜਾਣੇ ਚਾਹੀਦੇ ...

ਪੂਰੀ ਖ਼ਬਰ »

ਗ੍ਰਾਮੀਣ ਡਾਕ ਸੇਵਾ ਯੂਨੀਅਨ ਵਲੋਂ ਹੜਤਾਲ

ਪਠਾਨਕੋਟ, 24 ਮਈ (ਚੌਹਾਨ)-ਆਲ ਇੰਡੀਆ ਗ੍ਰਾਮੀਣ ਡਾਕ ਸੇਵਾ ਜੀ.ਡੀ.ਐਸ.ਯੂਨੀਅਨ ਦੇ ਨਿਰਦੇਸ਼ਾਂ 'ਤੇ ਗੁਰਦਾਸਪੁਰ ਡਵੀਜ਼ਨ ਦੇ ਸਾਰੇ ਜੀ.ਡੀ.ਐਸ ਕਰਮਚਾਰੀਆਂ ਨੇ ਮੇਨ ਬਾਜ਼ਾਰ ਸਥਿਤ ਭਾਰਤੀ ਪੋਸਟਲ ਸੇਵਾ ਦਫ਼ਤਰ ਦੇ ਬਾਹਰ ਆਪਣੀਆਂ ਮੰਗਾਂ ਨੰੂ ਲੈ ਕੇ ਹੜਤਾਲ ਕੀਤੀ ਤੇ ...

ਪੂਰੀ ਖ਼ਬਰ »

ਸ਼ਵੇਤ ਮਲਕ ਲੋਕਾਂ ਨੰੂ ਕੇਂਦਰ ਸਰਕਾਰ ਦੀਆਂ ਕਾਰਗੁਜ਼ਾਰੀਆਂ ਬਾਰੇ ਦੱਸਣਗੇ-ਅਨਿਲ ਰਾਮਪਾਲ

ਪਠਾਨਕੋਟ, 24 ਮਈ (ਚੌਹਾਨ)-26 ਮਈ ਨੰੂ ਕੇਂਦਰ ਦੀ ਮੋਦੀ ਸਰਕਾਰ 4 ਸਾਲ ਦਾ ਕਾਰਜਕਾਲ ਪੂਰਾ ਕਰ ਰਹੀ ਹੈ | ਕੇਂਦਰ ਸਰਕਾਰ ਦੀਆਂ ਕੀਤੀਆਂ ਕਾਰਗੁਜ਼ਾਰੀਆਂ, ਵਿਕਾਸ ਕੰਮਾਂ, ਲੋਕ ਹਿਤ ਕੰਮਾਂ ਤੇ ਦੇਸ਼ ਦੇ ਵਿਕਾਸ 'ਚ ਪਾਏ ਅਹਿਮ ਯੋਗਦਾਨ ਨੂੰ ਦੇਸ਼ ਦੇ ਘਰ-ਘਰ ਤੱਕ ਪਹੁੰਚਾਉਣ ...

ਪੂਰੀ ਖ਼ਬਰ »

ਲੋਕਾਂ ਵਲੋਂ ਸੁਨੀਲ ਜਾਖੜ ਦਾ ਨਿੱਘਾ ਸਵਾਗਤ

ਡਮਟਾਲ, 24 ਮਈ (ਰਾਕੇਸ਼ ਕੁਮਾਰ)-ਅੱਜ ਪਿੰਡ ਘਿਆਲਾ ਵਿਖੇ ਸਾਂਸਦ ਤੇ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦਾ ਪਿੰਡ ਘਿਆਲਾ ਦੇ ਲੋਕਾਂ ਨੇ ਜ਼ੋਰਦਾਰ ਸਵਾਗਤ ਕੀਤਾ | ਸਭ ਤੋਂ ਪਹਿਲਾਂ ਸਾਂਸਦ ਸੁਨੀਲ ਜਾਖੜ ਨੇ ਪਿੰਡ ਤਲਵਾੜਾ 'ਚ ਬਣਨ ਵਾਲੇ ਪੱਕੇ ਪੁਲ ਦਾ ...

ਪੂਰੀ ਖ਼ਬਰ »

ਪਿੰਡ ਢਾਕੀ ਸੈਦਾਂ ਵਿਖੇ 73 ਲੱਖ ਦੀ ਟੈਂਕੀ ਨਿਰਮਾਣ ਨੰੂ ਮਿਲੀ ਮਨਜ਼ੂਰੀ

ਡਮਟਾਲ, 24 ਮਈ (ਰਾਕੇਸ਼ ਸ਼ਰਮਾ)-ਪਿੰਡ ਢਾਕੀ ਸੈਦਾਂ ਦੇ ਲੋਕ ਕਈ ਸਾਲਾਂ ਤੋਂ ਪਾਣੀ ਦੀ ਕਿੱਲਤ ਨਾਲ ਜੂਝ ਰਹੇ ਹਨ | ਜਿਸ ਕਾਰਨ ਲੋਕਾਂ ਨੰੂ ਦੂਰ ਦਰਾਜ ਤੋਂ ਪਾਣੀ ਲਿਆਉਣਾ ਪੈਂਦਾ ਸੀ ਤੇ ਲੋਕਾਂ ਨੇ ਪਠਾਨਕੋਟ ਦੇ ਵਿਧਾਇਕ ਨੰੂ ਇਸ ਸਮੱਸਿਆ ਸਬੰਧੀ ਜਾਣੂ ਕਰਵਾਇਆ | ...

ਪੂਰੀ ਖ਼ਬਰ »

ਕੌ ਾਤਰਪੁਰ ਸਕੂਲ ਦੇ 4 ਵਿਦਿਆਰਥੀਆਂ ਨੇ ਕੀਤਾ ਐਨ. ਐਮ. ਐਮ. ਐਸ. ਟੈੱਸਟ ਪਾਸ

ਡਮਟਾਲ, 24 ਮਈ (ਰਾਕੇਸ਼ ਕੁਮਾਰ)-ਪਿਛਲੇ ਦਿਨੀਂ ਐਲਾਨੇ ਨੈਸ਼ਨਲ ਮੀਨਸ ਕੰਮ ਮੈਰਿਟ ਸਕਾਲਰਸ਼ਿਪ 'ਚ ਪਠਾਨਕੋਟ ਜ਼ਿਲ੍ਹੇ ਦੇ 50 ਵਿਦਿਆਰਥੀਆਂ ਨੇ ਪ੍ਰੀਖਿਆ ਪਾਸ ਕੀਤੀ | ਜਿਸ 'ਚ ਸਰਕਾਰੀ ਸਕੂਲ ਕੌਾਤਰਪੁਰ ਦੇ 4 ਵਿਦਿਆਰਥੀ ਅਭਿਸ਼ੇਕ ਕੁਮਾਰ, ਗੁਲਸ਼ਨ ਕੁਮਾਰ, ਪਿ੍ੰਸ, ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮਾਂ ਵਲੋਂ ਪੰਜਾਬ ਸਰਕਾਰ ਿਖ਼ਲਾਫ਼ ਅਰਥੀ ਫੂਕ ਮੁਜ਼ਾਹਰਾ

ਪਠਾਨਕੋਟ, 24 ਮਈ (ਚੌਹਾਨ)-ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਦੇ ਸੱਦੇ 'ਤੇ ਸਿਟੀ ਮੰਡਲ ਤੇ ਦਿਹਾਤੀ ਮੰਡਲ ਪਠਾਨਕੋਟ ਸਲਵਿੰਦਰ ਕੁਮਾਰ ਤੇ ਠਾਕੁਰ ਵਿਨੋਦ ਕੁਮਾਰ ਦੀ ਪ੍ਰਧਾਨਗੀ ਹੇਠ ਬਿਜਲੀ ਮੁਲਾਜ਼ਮਾਂ ਦੀਆਂ ਮੰਨੀਆਂ ਮੰਗਾਂ ਲਾਗੂ ਨਾ ਕਰਨ ਦੇ ਵਿਰੋਧ 'ਚ ਰੋਸ ...

ਪੂਰੀ ਖ਼ਬਰ »

ਜ਼ਿਲ੍ਹਾ ਲੀਡ ਬੈਂਕ ਨੇ ਪਿੰਡ ਚੱਕ ਚਿਮਨਾਂ ਵਿਖੇ ਕੈਂਪ ਲਗਾਇਆ

ਪਠਾਨਕੋਟ, 24 ਮਈ (ਸੰਧੂ)-ਸ੍ਰੀਮਤੀ ਨੀਲਿਮਾ ਡਿਪਟੀ ਕਮਿਸ਼ਨਰ ਪਠਾਨਕੋਟ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਲੀਡ ਬੈਂਕ ਪੰਜਾਬ ਨੈਸ਼ਨਲ ਬੈਂਕ ਵਲੋਂ ਚੀਫ਼ ਐਲ.ਡੀ.ਐਮ. ਸ੍ਰੀ ਰਾਜੇਸ਼ ਗੁਪਤਾ ਦੀ ਪ੍ਰਧਾਨਗੀ ਹੇਠ ਪੁਰਾਣੇ ਲੋਕ ਨਿਰਮਾਣ ਵਿਭਾਗ ਦਫ਼ਤਰ ...

ਪੂਰੀ ਖ਼ਬਰ »

ਡੀ.ਸੀ. ਪਠਾਨਕੋਟ ਨੇ ਸਿੰਚਾਈ ਵਿਭਾਗ ਦੇ ਦਫ਼ਤਰਾਂ 'ਚ ਕੀਤੀ ਛਾਪੇਮਾਰੀ, ਕਈ ਕਰਮਚਾਰੀ ਗ਼ੈਰ ਹਾਜ਼ਰ ਪਾਏ ਗਏ

ਮਾਧੋਪੁਰ, 24 ਮਈ (ਨਰੇਸ਼ ਮਹਿਰਾ)-ਡਿਪਟੀ ਕਮਿਸ਼ਨਰ ਪਠਾਨਕੋਟ ਨੀਲਿਮਾ ਨੇ ਬੁੱਧਵਾਰ ਸ਼ਾਮ 4 ਵਜੇ ਦੇ ਕਰੀਬ ਮਾਧੋਪੁਰ ਸਿੰਚਾਈ ਵਿਭਾਗ ਦੇ ਦਫ਼ਤਰਾਂ 'ਚ ਛਾਪੇਮਾਰੀ ਕੀਤੀ | ਜਿਸ ਵਿਚ ਦਰਜਨ ਤੋਂ ਜ਼ਿਆਦਾ ਕਰਮਚਾਰੀ ਗੈਰ ਹਾਜ਼ਰ ਪਾਏ ਗਏ | ਸਿੰਚਾਈ ਵਿਭਾਗ ਦੇ ਸੂਤਰਾਂ ...

ਪੂਰੀ ਖ਼ਬਰ »

28 ਮਈ ਤੋਂ 2 ਜੂਨ ਤੱਕ ਜ਼ਿਲੇ੍ਹ ਅੰਦਰ ਟੀ.ਬੀ ਦੇ ਮਰੀਜ਼ਾਂ ਦੀ ਕੀਤੀ ਜਾਵੇਗੀ ਭਾਲ-ਡਾ: ਨੈਨਾ ਸਲਾਥੀਆ

ਪਠਾਨਕੋਟ, 24 ਮਈ (ਸੰਧੂ)-ਸਿਹਤ ਤੇ ਪਰਿਵਾਰ ਭਲਾਈ ਪੰਜਾਬ ਸਰਕਾਰ ਵਲੋਂ ਆਰ.ਐਨ.ਟੀ.ਸੀ.ਪੀ ਤਹਿਤ ਜ਼ਿਲੇ੍ਹ ਅੰਦਰ ਟੀ.ਬੀ ਦੀ ਬਿਮਾਰੀ ਦੀ ਰੋਕਥਾਮ ਤੇ ਟੀ.ਬੀ ਦੇ ਐਕਟਿਵ ਕੇਸ ਲੱਭਣ ਲਈ ਸਟੇਟ ਤੋਂ ਮੋਬਾਈਲ ਵੈਨ ਬੀ.ਐੱਚ 28 ਮਈ ਤੋਂ 2 ਜੂਨ 2018 ਤੱਕ ਜ਼ਿਲੇ੍ਹ ਅੰਦਰ ਰਹੇਗੀ | ...

ਪੂਰੀ ਖ਼ਬਰ »

ਬੱਸ ਤੇ ਸਕੂਟਰੀ ਦੀ ਟੱਕਰ 'ਚ ਵਿਅਕਤੀ ਦੀ ਮੌਤ

ਸ਼ਾਹਪੁਰ ਕੰਢੀ, 24 ਮਈ (ਰਣਜੀਤ ਸਿੰਘ)-ਰਣਜੀਤ ਸਾਗਰ ਡੈਮ ਦੀ ਸਰਕਾਰੀ ਬੱਸ ਤੇ ਸਕੂਟੀ ਦੀ ਹੋਈ ਟੱਕਰ 'ਚ ਸਕੂਟੀ ਸਵਾਰ ਵਿਅਕਤੀ ਦੀ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਰਣਜੀਤ ਸਾਗਰ ਡੈਮ ਦੀ ਸਰਕਾਰੀ ਬੱਸ ਬੀ.ਟੀ. 97 ਕਰਮਚਾਰੀਆਂ ਨੂੰ ਲੈ ਕੇ 8 ਤੋਂ 4 ਵਜੇ ਸ਼ਾਮ ਵਾਲੀ ...

ਪੂਰੀ ਖ਼ਬਰ »

ਮਾਮਲਾ 10 ਸਾਲਾ ਬੱਚੀ ਦੀ ਟਰਾਲੀ ਹੇਠ ਆ ਕੇ ਮੌਤ ਹੋ ਜਾਣ ਦਾ ਪੁਲਿਸ ਨਹੀਂ ਪਹੰੁਚ ਪਾਈ ਦੋਸ਼ੀ ਟਰੈਕਟਰ ਚਾਲਕ ਤੱਕ

ਨਰੋਟ ਮਹਿਰਾ, 24 ਮਈ (ਸੁਰੇਸ਼ ਕੁਮਾਰ)-ਬੀਤੇ ਦਿਨੀਂ ਆਪਣੇ ਘਰ ਦੇ ਬਾਹਰ ਖੇਡ ਰਹੀ 10 ਸਾਲਾ ਬੱਚੀ ਦੀ ਮਿੱਟੀ ਦੀ ਟਰੈਕਟਰ ਟਰਾਲੀ ਹੇਠ ਆ ਕੇ ਮੌਤ ਹੋ ਗਈ ਸੀ | ਜਿਸ ਦਾ ਪੋਸਟਮਾਰਟਮ ਕਰਵਾ ਕੇ ਬੱਚੀ ਦੇ ਪਰਿਵਾਰਕ ਮੈਂਬਰਾਂ ਹਵਾਲੇ ਕਰ ਦਿੱਤੀ ਗਈ | ਪਰ ਪਰਿਵਾਰਕ ਮੈਂਬਰਾਂ ਨੇ ...

ਪੂਰੀ ਖ਼ਬਰ »

ਪਿੰਡ ਝਲੋਆ ਵਿਖੇ ਤੀਜੇ ਫਾਰਮ ਸਕੂਲ ਦੀ ਸ਼ੁਰੂਆਤ

ਪਠਾਨਕੋਟ, 24 ਮਈ (ਆਰ. ਸਿੰਘ/ਚੌਹਾਨ)-ਉੱਚ ਮਿਆਰੀ ਬਾਸਮਤੀ ਦੀ ਪੈਦਾਵਾਰ ਲੈਣ ਲਈ ਪੂਸਾ 1121 ਕਿਸਮ ਦੀ ਪਨੀਰੀ ਦੀ ਬਿਜਾਈ ਜੂਨ ਦੇ ਪਹਿਲੇ ਪੰਦ੍ਹਰਵਾੜੇ ਦੌਰਾਨ ਤੇ ਬਾਸਮਤੀ 386, ਬਾਸਮਤੀ 370 ਦੀ ਪਨੀਰੀ ਦੀ ਬਿਜਾਈ ਜੂਨ ਦੇ ਦੂਜੇ ਪੰਦ੍ਹਰਵਾੜੇ ਦੌਰਾਨ ਕੀਤੀ ਜਾਵੇ | ਇਹ ਵਿਚਾਰ ...

ਪੂਰੀ ਖ਼ਬਰ »

ਨਗਰ ਕੌਾਸਲ ਸੁਜਾਨਪੁਰ ਵਲੋਂ ਮੇਨ ਬਾਜ਼ਾਰ 'ਚੋਂ ਨਾਜਾਇਜ਼ ਕਬਜ਼ੇ ਹਟਾਏ

ਸੁਜਾਨਪੁਰ, 24 ਮਈ (ਜਗਦੀਪ ਸਿੰਘ)-ਸੁਜਾਨਪੁਰ ਨਗਰ ਕੌਾਸਲ ਵਲੋਂ ਸੁਜਾਨਪੁਰ ਦੇ ਮੇਨ ਬਾਜ਼ਾਰ ਅੰਦਰ ਦੁਕਾਨਦਾਰਾਂ ਵਲੋਂ ਕੀਤੇ ਕਬਜ਼ਿਆਂ ਨੰੂ ਹਟਾਉਣ ਲਈ ਸਖ਼ਤ ਮੁਹਿੰਮ ਚਲਾਈ ਗਈ ਹੈ | ਜਿਸ ਦੀ ਅਗਵਾਈ ਨਗਰ ਕੌਾਸਲ ਦੇ ਕਾਰਜ ਸਾਧਕ ਅਫ਼ਸਰ ਵਿਜੇ ਸਾਗਰ ਮਹਿਤਾ ਕਰ ਰਹੇ ...

ਪੂਰੀ ਖ਼ਬਰ »

ਰੇਲ ਗੱਡੀ 'ਚੋਂ ਡਿੱਗਣ ਨਾਲ ਗਰਿਫ਼ ਮੁਲਾਜ਼ਮ ਦੀ ਮੌਤ

ਸੁਜਾਨਪੁਰ, 24 ਮਈ (ਜਗਦੀਪ ਸਿੰਘ)-ਰੇਲਵੇ ਪੁਲਿਸ ਦੀ ਮਾਧੋਪੁਰ ਚੌਕੀ ਇੰਚਾਰਜ ਨੱਥਾ ਸਿੰਘ ਵਲੋਂ ਸੁਜਾਨਪੁਰ-ਪਠਾਨਕੋਟ ਰੇਲਵੇ ਫਾਟਕ ਨੇੜਿਓਾ ਇਕ ਵਿਅਕਤੀ ਦੀ ਲਾਸ਼ ਬਰਾਮਦ ਕੀਤੀ ਗਈ | ਜਿਸ ਦੀ ਪਹਿਚਾਣ ਗਰਿਫ਼ ਮੁਲਾਜ਼ਮ ਸੁਮਨ ਔਰਨ ਵਾਸੀ ਝਾਰਖੰਡ ਦੇ ਰੂਪ 'ਚ ਹੋਈ ਹੈ | ...

ਪੂਰੀ ਖ਼ਬਰ »

ਸਿੰਚਾਈ ਵਿਭਾਗ ਦੀ ਜ਼ਮੀਨ 'ਤੇ ਕੀਤੇ ਨਾਜਾਇਜ਼ ਕਬਜ਼ੇ ਹਟਾਏ

ਮਾਧੋਪੁਰ, 24 ਮਈ (ਨਰੇਸ਼ ਮਹਿਰਾ)-ਮਾਧੋਪੁਰ ਰਾਸ਼ਟਰੀ ਮਾਰਗ ਕਿਨਾਰੇ ਭੂ ਮਾਫੀਆ ਵਲੋਂ ਸਿੰਚਾਈ ਵਿਭਾਗ ਦੀ ਬਹੁਮੁੱਲੀ ਜ਼ਮੀਨ ਦੇ ਦੋਨਾਂ ਸਾਈਡਾਂ 'ਤੇ ਨਾਜਾਇਜ਼ ਕਬਜ਼ੇ ਕੀਤੇ ਹੋਏ ਸਨ ਜੋ ਪਿਛਲੇ ਕੁਝ ਸਾਲਾਂ ਤੋਂ ਲਗਾਤਾਰ ਚੱਲ ਰਹੇ ਸਨ | ਇਨ੍ਹਾਂ ਨਾਜਾਇਜ਼ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX