ਤਾਜਾ ਖ਼ਬਰਾਂ


ਕੈਥੋਲਿਕ ਮਿਸ਼ਨ ਨੇ ਫਾਦਰ ਕੁਰੀਆ ਘੋਸ਼ ਦੀ ਮੌਤ ਦੀ ਮੈਜਿਸਟ੍ਰੇਟੀ ਜਾਂਚ ਦੀ ਕੀਤੀ ਮੰਗ - ਫਾਦਰ ਜੋਸਫ
. . .  about 3 hours ago
ਧਾਰੀਵਾਲ, 22 ਅਕਤੂਬਰ (ਸਵਰਨ ਸਿੰਘ)- ਕੈਥੋਲਿਕ ਮਿਸ਼ਨ ਦੇ ਫਾਦਰ ਕੁਰੀਆ ਘੋਸ਼ ਦੀ ਮੌਤ ਨੂੰ ਲੈ ਕੇ ਡੀਨ ਅਤੇ ਪੈਰਿਸ਼ ਪ੍ਰੀਸ਼ਟ ਫਾਦਰ ਜੋਸਫ ਮੈਥਿਊ ਨੇ ਕਿਹਾ ਕਿ ਫਾਦਰ ਕੁਰੀਆ ਘੋਸ਼ ਦਸੂਹਾ ਵਿਖੇ ਤਾਇਨਾਤ ਸਨ ਅਤੇ ਬਲੱਡ ਸ਼ੂਗਰ, ਹਾਈ ਬਲੱਡ ਪ੍ਰੈਸ਼ਰ ਆਦਿ...
ਅੰਮ੍ਰਿਤਸਰ ਹਾਦਸੇ 'ਤੇ ਪੰਜਾਬ ਸਰਕਾਰ ਨੂੰ ਕੋਈ ਅਫ਼ਸੋਸ ਨਹੀਂ - ਸੁਖਬੀਰ ਬਾਦਲ
. . .  about 3 hours ago
ਅੰਮ੍ਰਿਤਸਰ, 22 ਅਕਤੂਬਰ - ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅੰਮ੍ਰਿਤਸਰ ਦੇ ਜੌੜਾ ਫਾਟਕ 'ਤੇ ਵਾਪਰੇ ਰੇਲ ਹਾਦਸੇ ਦਾ ਪੰਜਾਬ ਸਰਕਾਰ ਨੂੰ ਕੋਈ ਪਛਤਾਵਾਂ ਜਾਂ ਅਫ਼ਸੋਸ ਨਹੀਂ ਹੈ ਕੋਈ ਵੀ ਇਸ ਹਾਦਸੇ...
ਪੁਲਿਸ ਵੱਲੋਂ ਲੁੱਟ-ਖੋਹ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼
. . .  about 4 hours ago
ਫ਼ਾਜ਼ਿਲਕਾ, 22 ਅਕਤੂਬਰ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਨੇ ਇੱਕ ਲੁੱਟ-ਖੋਹ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕਰਦਿਆਂ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਲੱਖਾ ਦੀ ਨਗਦੀ, ਸੋਨੇ- ਚਾਂਦੀ ਦੇ ਗਹਿਣੇ, ਮੋਬਾਈਲ ਫੋਨਾਂ ਅਤੇ ਮੋਟਰਸਾਈਕਲ ਸਣੇ ਗ੍ਰਿਫ਼ਤਾਰ...
ਰਿਸ਼ਵਤ ਲੈਂਦਾ ਸਹਾਇਕ ਥਾਣੇਦਾਰ ਚੜ੍ਹਿਆ ਵਿਜੀਲੈਂਸ ਅੜਿੱਕੇ
. . .  about 5 hours ago
ਫ਼ਿਰੋਜ਼ਪੁਰ, 22 ਅਕਤੂਬਰ ( ਜਸਵਿੰਦਰ ਸਿੰਘ ਸੰਧੂ ) ਜ਼ਮੀਨ ਖ਼ਰੀਦ ਵੇਚਣ ਮਾਮਲੇ ਚ ਹੋਈ ਧੋਖਾਧੜੀ ਦੇ 9 ਮਹੀਨੇ ਪਹਿਲਾਂ ਦਰਜ ਹੋਏ ਇਕ ਮੁਕੱਦਮੇ ਦਾ ਚਲਾਨ ਪੇਸ਼ ਕਰਨ 'ਚ ਇਕ ਲੱਖ ਰੁਪਏ ਦੀ ਰਿਸ਼ਵਤ ਵਜੋ ਮੰਗ ਕਰਨ ਵਾਲਾ ਸਹਾਇਕ ਥਾਣੇਦਾਰ ਵਿਜੀਲੈਂਸ ...
ਮਨੁੱਖੀ ਅਧਿਕਾਰ ਕਮਿਸ਼ਨ ਨੇ ਅੰਮ੍ਰਿਤਸਰ ਰੇਲ ਹਾਦਸੇ 'ਤੇ ਪੰਜਾਬ ਸਰਕਾਰ ਨੂੰ ਭੇਜਿਆ ਨੋਟਿਸ
. . .  about 5 hours ago
ਨਵੀਂ ਦਿੱਲੀ, 22 ਅਕਤੂਬਰ- ਅੰਮ੍ਰਿਤਸਰ 'ਚ ਦੁਸਹਿਰੇ ਮੌਕੇ ਵਾਪਰੇ ਹਾਦਸੇ 'ਤੇ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਪੰਜਾਬ ਸਰਕਾਰ ਅਤੇ ਰੇਲਵੇ ਬੋਰਡ ਦੇ ਚੇਅਰਮੈਨ ਨੂੰ ਨੋਟਿਸ ਭੇਜਿਆ ਹੈ। ਕਮਿਸ਼ਨ ਨੇ ਇਸ ਹਾਦਸੇ ਦੇ ਸੰਬੰਧ 'ਚ ਦੋਹਾਂ ਕੋਲੋਂ ਚਾਰ...
ਸ਼ੁਰੂ ਹੋਈ ਅੰਮ੍ਰਿਤਸਰ ਰੇਲ ਹਾਦਸੇ ਦੀ ਮੈਜਿਸਟਰੇਟ ਜਾਂਚ
. . .  about 5 hours ago
ਅੰਮ੍ਰਿਤਸਰ, 22 ਅਕਤੂਬਰ (ਹਰਮਿੰਦਰ ਸਿੰਘ)- ਦੁਸਹਿਰੇ ਮੌਕੇ ਅੰਮ੍ਰਿਤਸਰ 'ਚ ਵਾਪਰੇ ਦਰਦਨਾਕ ਰੇਲ ਹਾਦਸੇ ਦੀ ਮੈਜਿਸਟਰੇਟ ਜਾਂਚ ਲਈ ਨਿਰਧਾਰਤ ਕੀਤੇ ਗਏ ਜਲੰਧਰ ਡਵੀਜ਼ਨ ਦੇ ਕਮਿਸ਼ਨਰ ਬੀ. ਪੁਰਸ਼ਰਥਾ ਵਲੋਂ ਅੱਜ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸੰਬੰਧ 'ਚ...
ਰੇਲ ਹਾਦਸੇ 'ਚ ਮਾਰੇ ਗਏ ਲੋਕਾਂ ਦੇ ਵਾਰਸਾਂ ਨੂੰ ਸਿੱਧੂ ਤੇ ਜਾਖੜ ਨੇ ਵੰਡੇ ਮੁਆਵਜ਼ੇ ਦੇ ਚੈੱਕ
. . .  about 5 hours ago
ਅੰਮ੍ਰਿਤਸਰ, 22 ਅਕਤੂਬਰ (ਸ਼ੈਲੀ) - ਸਥਾਨਕ ਸਰਕਾਰਾਂ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਅਤੇ ਸੂਬਾਈ ਕਾਂਗਰਸ ਮੁਖੀ ਸੁਨੀਲ ਕੁਮਾਰ ਜਾਖੜ ਤੇ ਹੋਰ ਕੈਬਨਿਟ ਮੰਤਰੀ ਨੇ ਅੰਮ੍ਰਿਤਸਰ ਦੇ ਜੌੜਾ ਫਾਟਕ 'ਤੇ ਵਾਪਰੇ ਦਰਦਨਾਕ ਰੇਲ ਹਾਦਸੇ 'ਚ ਮਾਰੇ ਗਏ ਲੋਕਾਂ ਦੇ ਵਾਰਸਾਂ ਨੂੰ 5-5 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਦੇ ਚੈੱਕ....
ਅੰਮ੍ਰਿਤਸਰ ਹਾਦਸੇ ਤੋਂ ਬਾਅਦ ਪ੍ਰੋਗਰਾਮ ਦੇ ਆਯੋਜਕ ਨੇ ਜਾਰੀ ਕੀਤੀ ਵੀਡੀਓ, ਖ਼ੁਦ ਨੂੰ ਦੱਸਿਆ ਬੇਕਸੂਰ
. . .  about 5 hours ago
ਅੰਮ੍ਰਿਤਸਰ, 22 ਅਕਤੂਬਰ- ਅੰਮ੍ਰਿਤਸਰ 'ਚ ਦੁਸਹਿਰੇ ਮੌਕੇ ਵਾਪਰੇ ਰੇਲ ਹਾਦਸੇ ਤੋਂ ਬਾਅਦ ਫ਼ਰਾਰ ਹੋਏ ਆਯੋਜਕ ਸੌਰਭ ਮਦਾਨ 'ਮਿੱਠੂ' ਨੇ ਇੱਕ ਵੀਡੀਓ ਜਾਰੀ ਕੀਤੀ ਹੈ, ਜਿਸ 'ਚ ਰੋਂਦਿਆਂ ਹੋਇਆਂ ਉਨ੍ਹਾਂ ਨੇ ਖ਼ੁਦ ਨੂੰ ਬੇਕਸੂਰ ਦੱਸਿਆ ਹੈ ਅਤੇ ਆਪਣੇ ਵਿਰੁੱਧ ਸਾਜ਼ਿਸ਼ ਦਾ ਦੋਸ਼...
ਕੱਲ੍ਹ ਸ੍ਰੀਨਗਰ ਜਾਣਗੇ ਗ੍ਰਹਿ ਮੰਤਰੀ ਰਾਜਨਾਥ ਸਿੰਘ
. . .  about 5 hours ago
ਨਵੀਂ ਦਿੱਲੀ, 22 ਅਕਤੂਬਰ - ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਮੰਗਲਵਾਰ ਨੂੰ ਜੰਮੂ ਅਤੇ ਕਸ਼ਮੀਰ ਦੀ ਰਾਜਧਾਨੀ ਸ੍ਰੀਨਗਰ ਜਾਣਗੇ ਅਤੇ ਸੁਰੱਖਿਆ ਸਥਿਤੀ ਦੀ ਸਮੀਖਿਆ ਲਈ ਬੈਠਕ ਕਰਨਗੇ। ਇਸ ਦੌਰੇ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਰਾਜਪਾਲ ਸਤਿਆਪਾਲ ....
ਸ੍ਰੀ ਮੁਕਤਸਰ ਸਾਹਿਬ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਦੂਜਾ ਜਥੇਦਾਰ ਦੇਣ ਦਾ ਮਾਣ ਹੋਇਆ ਪ੍ਰਾਪਤ
. . .  about 6 hours ago
ਸ੍ਰੀ ਮੁਕਤਸਰ ਸਾਹਿਬ, 22 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਲੰਬੇ ਸਮੇਂ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਜੋਂ ਸੇਵਾਵਾਂ ਦੇਣ ਵਾਲੇ ਗਿਆਨੀ ਗੁਰਬਚਨ ਸਿੰਘ ਸ੍ਰੀ ਮੁਕਤਸਰ ਸਾਹਿਬ ਨਾਲ ਸਬੰਧਿਤ ਸਨ ਅਤੇ ਹੁਣ ਨਵੇਂ ਲਾਏ ਗਏ ਕਾਰਜਕਾਰੀ ਜਥੇਦਾਰ ਸਿੰਘ...
ਜਾਂਚ ਕਰਾਏ ਬਿਨਾਂ ਹੀ ਕੇਂਦਰ ਵਲੋਂ ਸਿੱਧੂ ਦੇ ਸਿਰ ਭੰਨਿਆ ਜਾ ਰਿਹੈ ਅੰਮ੍ਰਿਤਸਰ ਹਾਦਸੇ ਦਾ ਭਾਂਡਾ
. . .  about 6 hours ago
ਅੰਮ੍ਰਿਤਸਰ, 22 ਅਕਤੂਬਰ (ਹਰਜਿੰਦਰ ਸਿੰਘ ਸ਼ੈਲੀ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਕਿਹਾ ਕਿ ਕੇਂਦਰ ਸਰਕਾਰ ਅੰਮ੍ਰਿਤਸਰ 'ਚ ਵਾਪਰੇ ਰੇਲ ਹਾਦਸੇ ਦੀ ਜਾਂਚ ਨਾ ਕਰਾ ਕੇ ਇਸ ਦਾ ਸਾਰਾ ਭਾਂਡਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੇ...
ਕੇਂਦਰ ਵੱਲੋਂ ਖੇਤੀ ਮਸ਼ੀਨਰੀ ਲਈ ਭੇਜੀ 400 ਕਰੋੜ ਦੀ ਗਰਾਂਟ 'ਚ ਵੱਡਾ ਘਪਲਾ ਹੋਇਆ- ਚੰਦੂਮਾਜਰਾ
. . .  about 6 hours ago
ਗੜ੍ਹਸ਼ੰਕਰ, 22 ਅਕਤੂਬਰ (ਧਾਲੀਵਾਲ)- ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪੰਜਾਬ 'ਚ ਪਰਾਲੀ ਦੀ ਸੰਭਾਲ ਲਈ ਕਿਸਾਨਾਂ ਨੂੰ ਖੇਤੀਬਾੜੀ ਮਸ਼ੀਨਰੀ ਸਬਸਿਡੀ 'ਤੇ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਭੇਜੀ ਗਈ 400 ਕਰੋੜ ਦੀ ਗਰਾਂਟ ਵਿਚ ਵੱਡਾ ਘਪਲਾ ਹੋਇਆ....
ਭਾਰਤੀ ਫੌਜ ਨੇ ਪਾਕਿਸਤਾਨ ਨੂੰ ਅੱਤਵਾਦ 'ਤੇ ਸ਼ਿਕੰਜਾ ਕੱਸਣ ਦੀ ਦਿੱਤੀ ਚਿਤਾਵਨੀ
. . .  about 6 hours ago
ਨਵੀਂ ਦਿੱਲੀ, 22 ਅਕਤੂਬਰ- ਕੰਟਰੋਲ ਰੇਖਾ 'ਤੇ ਹਥਿਆਰਬੰਦ ਘੁਸਪੈਠੀਆਂ ਦੇ ਹਮਲੇ 'ਚ ਤਿੰਨ ਫੌਜੀਆਂ ਦੀ ਸ਼ਹੀਦੀ ਮਗਰੋਂ ਭਾਰਤੀ ਫੌਜ ਨੇ ਪਾਕਿਸਤਾਨ ਫੌਜ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਸਾਵਧਾਨ ਕੀਤਾ ਹੈ ਕਿ ਉਹ ਆਪਣੀ ਜ਼ਮੀਨ 'ਤੇ ਕਿਰਿਆਸ਼ੀਲ ਅੱਤਵਾਦੀਆਂ...
ਦਿਨ ਦਿਹਾੜੇ ਲੁਟੇਰਿਆਂ ਨੇ ਬੈਂਕ ਦੇ ਬਾਹਰੋਂ ਐਨ.ਆਰ.ਆਈ ਤੋਂ ਲੁੱਟੇ ਢਾਈ ਲੱਖ ਰੁਪਏ
. . .  about 6 hours ago
ਭਿੱਖੀ ਵਿੰਡ, 22 ਅਕਤੂਬਰ (ਬੌਬੀ) - ਅੱਜ ਭਿੱਖੀ ਵਿੰਡ 'ਚ ਦਿਨ ਦਿਹਾੜੇ ਬੈਂਕ 'ਚ ਪੈਸੇ ਜਮਾਂ ਕਰਵਾਉਣ ਜਾ ਰਹੇ ਐਨ.ਆਰ.ਆਈ. ਪਾਸੋਂ ਲੁਟੇਰਿਆ ਨੇ ਢਾਈ ਲੱਖ ਰੁਪਏ ਲੁੱਟਣ ਦੀ ਖ਼ਬਰ ਮਿਲੀ । ਇਸ ਸੰਬੰਧੀ ਲੁੱਟ ਦਾ ਸ਼ਿਕਾਰ ਹੋਏ ਐਨ.ਆਰ.ਆਈ. ਬਲਵੰਤ ਸਿੰਘ ਸੰਧੂ..
ਜੀਪ ਅਤੇ ਮੋਟਰਸਾਈਕਲ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ ਦੋ ਦੀ ਮੌਤ
. . .  about 7 hours ago
ਮਮਦੋਟ, 22 ਅਕਤੂਬਰ (ਸੁਖਦੇਵ ਸਿੰਘ ਸੰਗਮ)- ਫਿਰੋਜ਼ਪੁਰ-ਫਾਜ਼ਿਲਕਾ ਮੁੱਖ ਮਾਰਗ 'ਤੇ ਪਿੰਡ ਹਾਮਦ ਨੇੜੇ ਅੱਜ ਇੱਕ ਜੀਪ ਅਤੇ ਮੋਟਰਸਾਈਕਲ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ ਦੋ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਫਿਰੋਜ਼ਪੁਰ ਤੋਂ ਜਲਾਲਾਬਾਦ ਵੱਲ ਜਾ ਰਹੀ...
ਬੁਨਿਆਦੀ ਢਾਂਚੇ ਦੇ ਖੇਤਰ 'ਚ ਨਿਵੇਸ਼ ਸਬੰਧੀ ਕੈਪਟਨ ਨੇ ਇਜ਼ਰਾਇਲ ਦੇ ਅਧਿਕਾਰੀਆਂ ਨਾਲ ਕੀਤੀ ਮੁਲਾਕਾਤ
. . .  about 7 hours ago
ਪੁਲਿਸ ਕਮਿਸ਼ਨਰ ਨੇ ਕਿਹਾ- ਅੰਮ੍ਰਿਤਸਰ ਰੇਲ ਹਾਦਸੇ ਦੀ ਜਾਂਚ ਲਈ ਗਠਿਤ ਕੀਤੀ ਗਈ ਐੱਸ. ਆਈ. ਟੀ.
. . .  about 7 hours ago
ਅੰਮ੍ਰਿਤਸਰ ਹਾਦਸਾ : ਸਹੀ ਨਹੀਂ ਹੈ ਰੇਲ ਚਾਲਕ ਦੀ ਮੌਤ ਦੀ ਖ਼ਬਰ
. . .  about 7 hours ago
ਫੂਡ ਸੇਫ਼ਟੀ ਵਿਭਾਗ ਮਾਨਸਾ ਵੱਲੋਂ 1950 ਲੀਟਰ ਨਕਲੀ ਦੇਸੀ ਘਿਉ ਜ਼ਬਤ
. . .  about 7 hours ago
ਗਿਆਨੀ ਹਰਪ੍ਰੀਤ ਸਿੰਘ ਨੂੰ ਦਿੱਤਾ ਗਿਆ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪ੍ਰਬੰਧਾਂ ਦਾ ਵਾਧੂ ਚਾਰਜ
. . .  about 6 hours ago
ਨਨ ਜਬਰ ਜਨਾਹ ਮਾਮਲਾ : ਮੁੱਖ ਗਵਾਹ ਦੀ ਮੌਤ 'ਤੇ ਦਸੂਹਾ ਦੇ ਡੀ. ਐੱਸ. ਪੀ. ਦਾ ਬਿਆਨ ਆਇਆ ਸਾਹਮਣੇ
. . .  about 8 hours ago
ਜਲੰਧਰ : ਫੜੇ ਗਏ ਕਸ਼ਮੀਰੀ ਵਿਦਿਆਰਥੀਆਂ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼
. . .  about 8 hours ago
ਭਾਈ ਲੌਂਗੋਵਾਲ ਦੀ ਪ੍ਰਧਾਨਗੀ ਹੇਠ ਅੱਜ ਹੋਵੇਗੀ ਐਸ.ਜੀ.ਪੀ.ਸੀ. ਦੀ ਕਾਰਜਕਾਰੀ ਕਮੇਟੀ ਦੀ ਬੈਠਕ
. . .  about 8 hours ago
ਅੰਮ੍ਰਿਤਸਰ ਰੇਲ ਹਾਦਸੇ 'ਚ ਜ਼ਖਮੀ ਹੋਏ ਲੋਕਾਂ ਦਾ ਹਾਲ ਜਾਣਨ ਹਸਪਤਾਲ ਪਹੁੰਚੇ ਸਿੱਧੂ ਤੇ ਜਾਖੜ
. . .  about 9 hours ago
ਨਨ ਜਬਰ ਜਨਾਹ ਮਾਮਲੇ 'ਚ ਚਮਸ਼ਦੀਦ ਗਵਾਹ ਦੀ ਮੌਤ, ਕਮਰੇ 'ਚੋਂ ਮਿਲੀ ਲਾਸ਼
. . .  about 9 hours ago
30 ਨੂੰ ਹੋਵੇਗੀ ਨਰੇਸ਼ ਯਾਦਵ ਮਾਮਲੇ ਦੀ ਅਗਲੀ ਸੁਣਵਾਈ
. . .  about 10 hours ago
ਕੈਨੇਡਾ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  about 10 hours ago
ਰੱਖੜਾ ਨੇ ਅੰਮ੍ਰਿਤਸਰ ਰੇਲ ਹਾਦਸੇ 'ਤੇ ਕੀਤਾ ਦੁੱਖ ਦਾ ਪ੍ਰਗਟਾਵਾ
. . .  about 10 hours ago
ਅੰਮ੍ਰਿਤਸਰ ਦੇ ਜੌੜਾ ਫਾਟਕ 'ਤੇ ਆਵਾਜਾਈ ਹੋਈ ਬਹਾਲ
. . .  about 10 hours ago
ਸ਼ਾਂਤੀਪੂਰਵਕ ਹੈ ਅੰਮ੍ਰਿਤਸਰ ਦੇ ਜੌੜਾ ਫਾਟਕ 'ਤੇ ਸਥਿਤੀ
. . .  about 10 hours ago
ਪੁਲ ਤੋਂ ਹੇਠਾਂ ਡਿੱਗੀਆਂ ਝੋਨੇ ਨਾਲ ਲੱਦੀਆਂ ਟਰਾਲੀਆਂ, ਦੋ ਦੀ ਮੌਤ
. . .  1 minute ago
ਹਿਮਾਚਲ ਪ੍ਰਦੇਸ਼ 'ਚ ਲੱਗੇ ਭੂਚਾਲ ਦੇ ਝਟਕੇ
. . .  about 11 hours ago
ਅੰਮ੍ਰਿਤਸਰ ਰੇਲ ਹਾਦਸੇ ਨੂੰ ਲੈ ਕੇ ਹਾਈਕੋਰਟ 'ਚ ਦਾਇਰ ਹੋਈ ਪਟੀਸ਼ਨ
. . .  about 9 hours ago
ਚੀਨ ਦੇ ਜਨਤਕ ਸੁਰੱਖਿਆ ਮੰਤਰੀ ਝਾਓ ਅੱਜ ਰਾਜਨਾਥ ਸਿੰਘ ਨਾਲ ਕਰਨਗੇ ਮੁਲਾਕਾਤ
. . .  about 11 hours ago
ਲੁਟੇਰਿਆਂ ਦੀ ਦਹਿਸ਼ਤ, ਦਿਨ-ਦਿਹਾੜੇ ਪੈਟਰੋਲ ਪੰਪ ਦੇ ਮੁਲਾਜ਼ਮ 'ਤੇ ਹਮਲਾ ਕਰਕੇ ਲੁੱਟੇ ਲੱਖਾਂ ਰੁਪਏ
. . .  1 minute ago
ਕੱਲ੍ਹ ਹੋਵੇਗੀ ਆਮ ਆਦਮੀ ਪਾਰਟੀ ਦੀ ਕੋਰ ਕਮੇਟੀ ਦੀ ਬੈਠਕ
. . .  about 12 hours ago
ਦੁਕਾਨਾਂ ਦੇ ਕਬਜ਼ੇ ਨੂੰ ਲੈ ਕੇ ਸ੍ਰੀ ਮੁਕਤਸਰ ਸਾਹਿਬ 'ਚ ਚੱਲੀ ਗੋਲੀ, ਦਹਿਸ਼ਤ 'ਚ ਲੋਕ
. . .  about 12 hours ago
ਕਨਵੋਕੇਸ਼ਨ 'ਚ ਹਿੱਸਾ ਲੈਣ ਲਈ ਐੱਲ.ਪੀ.ਯੂ ਪਹੁੰਚੇ ਉਪਰਾਸ਼ਟਰਪਤੀ
. . .  about 13 hours ago
ਸੁਪਰੀਮ ਕੋਰਟ 'ਚ ਮੁਜ਼ੱਫਰਨਗਰ ਸ਼ੈਲਟਰ ਹੋਮ ਮਾਮਲੇ ਦੀ ਸੁਣਵਾਈ ਅੱਜ
. . .  about 13 hours ago
ਦਿੱਲੀ 'ਚ ਦੋ ਕੱਪੜਾ ਗੁਦਾਮਾਂ ਨੂੰ ਲੱਗੀ ਅੱਗ
. . .  about 13 hours ago
ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦਾ ਬਿਆਨ ਪੰਜਾਬ ਸਰਕਾਰ ਦਾ ਹੀ ਬਿਆਨ ਮੰਨਿਆ ਜਾਵੇ - ਮਨੋਜ ਸਿਨਹਾ
. . .  about 13 hours ago
ਰਾਹੁਲ ਗਾਂਧੀ ਅੱਜ ਛੱਤੀਸਗੜ੍ਹ 'ਚ ਰੈਲੀ ਨੂੰ ਕਰਨਗੇ ਸੰਬੋਧਨ
. . .  about 14 hours ago
ਸੀ.ਬੀ.ਆਈ ਨੇ ਅਲੋਕ ਵਰਮਾ ਦਾ ਕੀਤਾ ਬਚਾਅ
. . .  about 14 hours ago
ਦਿੱਲੀ 'ਚ ਅੱਜ ਪੈਟਰੋਲ ਪੰਪ ਰਹਿਣਗੇ ਬੰਦ
. . .  1 minute ago
ਅੱਜ ਫਿਰ ਘਟੀਆ ਤੇਲ ਦੀਆਂ ਕੀਮਤਾਂ
. . .  about 15 hours ago
ਅੱਜ ਦਾ ਵਿਚਾਰ
. . .  about 15 hours ago
ਸਾਂਝਾ ਅਧਿਆਪਕ ਮੋਰਚਾ ਦੀ ਮੁੱਖ ਪ੍ਰਿੰਸੀਪਲ ਸਕੱਤਰ ਨਾਲ 23 ਨੂੰ ਮੀਟਿੰਗ ਤੈਅ
. . .  about 1 hour ago
ਨੌਜਵਾਨ 'ਤੇ ਜਾਨਲੇਵਾ ਹਮਲਾ
. . .  25 minutes ago
ਰੋਹਿਤ ਸ਼ਰਮਾ ਬਣੇ 'ਮੈਨ ਆਫ ਦ ਮੈਚ'
. . .  about 1 hour ago
ਭਾਰਤ-ਵੈਸਟ ਇੰਡੀਜ਼ ਪਹਿਲਾ ਇੱਕਦਿਨਾਂ ਮੈਚ : ਭਾਰਤ ਦੀ 8 ਵਿਕਟਾਂ ਨਾਲ ਸ਼ਾਨਦਾਰ ਜਿੱਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 12 ਜੇਠ ਸੰਮਤ 550
ਿਵਚਾਰ ਪ੍ਰਵਾਹ: ਅਸੀਂ ਭੁੱਲ ਗਏ ਹਾਂ ਕਿ ਪਾਣੀ ਅਤੇ ਜੀਵਨ ਇਕੋ ਲੜੀ ਦੀਆਂ ਕੜੀਆਂ ਹਨ। -ਜੇਕਿਊਸ ਕੋਸਤੀਏ

ਪਟਿਆਲਾ

ਪਾਤੜਾਂ ਪੁਲਿਸ ਵਲੋਂ ਤਾਂਬੇ ਦੀ ਸਕਰੈਪ ਸਮੇਤ ਪੰਜ ਦੋਸ਼ੀ ਗਿ੍ਫ਼ਤਾਰ

ਪਾਤੜਾਂ, 24 ਮਈ (ਗੁਰਇਕਬਾਲ ਸਿੰਘ ਖ਼ਾਲਸਾ)-ਉਪ ਪੁਲਿਸ ਕਪਤਾਨ ਪਾਤੜਾਂ ਸ੍ਰੀ ਦਵਿੰਦਰ ਕੁਮਾਰ ਅੱਤਰੀ ਅਤੇ ਥਾਣਾ ਪਾਤੜਾਂ ਦੇ ਮੁਖੀ ਰਣਬੀਰ ਸਿੰਘ ਦੀ ਅਗਵਾਈ ਹੇਠ ਪੁਲਿਸ ਚੌਾਕੀ ਪਾਤੜਾਂ ਦੇ ਮੁਖੀ ਦਲਜੀਤ ਸਿੰਘ ਵੱਲੋਂ ਸ਼ਹਿਰ ਅੰਦਰ ਭੈੜੇ ਅਨਸਰਾਂ ਿਖ਼ਲਾਫ਼ ਚਲਾਈ ਗਈ ਮੁਹਿੰਮ ਦੇ ਤਹਿਤ ਸਫਲਤਾ ਹਾਸਿਲ ਕਰਦਿਆਂ ਚੋਰੀ ਹੋਏ ਤਾਂਬੇ ਦੇ ਭਾਂਡੇ ਅਤੇ ਸਕਰੈਪ ਸਮੇਤ ਪੰਜ ਕਥਿਤ ਚੋਰਾਂ ਨੂੰ ਫੜਨ ਵਿਚ ਸਫਲਤਾ ਮਿਲੀ ਹੈ | ਪੁਲਿਸ ਚੌਾਕੀ ਸਿਟੀ ਪਾਤੜਾਂ ਵਿਖੇ ਰੱਖੀ ਗਈ ਕਾਨਫ਼ਰੰਸ ਦੌਰਾਨ ਥਾਣਾ ਪਾਤੜਾਂ ਦੇ ਮੁਖੀ ਰਣਬੀਰ ਸਿੰਘ ਅਤੇ ਪੁਲਿਸ ਚੌਾਕੀ ਪਾਤੜਾਂ (ਸ਼ਹਿਰੀ) ਦੇ ਮੁਖੀ ਦਲਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੁੱਝ ਦਿਨ ਪਹਿਲਾ ਪਾਤੜਾਂ ਦੀ ਸੁਨਿਆਰ ਬਸਤੀ (ਕਾਹਨਗੜ੍ਹ ਰੋਡ) ਵਿਖੇ ਅਭਿਸ਼ੇਕ ਸਿੰਗਲਾ ਦੀ ਦੁਕਾਨ 'ਤੇ ਭਾਰੀ ਮਾਤਰਾ ਵਿੱਚ ਤਾਂਬੇ ਦੇ ਭਾਂਡਿਆਂ ਦੀ ਸਕਰੈਪ ਚੋਰੀ ਹੋਈ ਸੀ ਜਿਸ 'ਤੇ ਕਾਰਵਾਈ ਕਰਦਿਆਂ ਚੌਾਕੀ ਪਾਤੜਾਂ ਦੇ ਇੰਚਾਰਜ ਦਲਜੀਤ ਸਿੰਘ ਦੀ ਅਗਵਾਈ ਹੇਠ ਅਭਿਸ਼ੇਕ ਸਿੰਗਲਾ ਦੇ ਬਿਆਨਾਂ ਦੇ ਆਧਾਰ 'ਤੇ ਮੁਕੱਦਮਾ ਦਰਜ ਕਰ ਦਿੱਤਾ ਗਿਆ ਸੀ | ਜਿਸ 'ਤੇ ਪੂਰੀ ਤੇਜ਼ੀ ਅਤੇ ਮੁਸਤੈਦੀ ਨਾਲ ਕੰਮ ਕਰਦਿਆਂ (ਸ਼ਹਿਰੀ) ਚੌਾਕੀ ਦੇ ਇੰਚਾਰਜ ਦਲਜੀਤ ਸਿੰਘ ਦੀ ਅਗਵਾਈ ਹੇਠ ਹੌਲਦਾਰ ਜਗਤਾਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਪਿੰਡ ਖਾਸਪੁਰ ਦੇ ਬੱਸ ਸਟੈਂਡ ਕੋਲ 23 ਮਈ ਨੂੰ ਕਥਿਤ ਦੋਸ਼ੀ ਅਜੈ ਪਾਲ ਪੁੱਤਰ ਦਾਸ ਰਾਮ, ਗੋਬਿੰਦ ਪੁੱਤਰ ਗੋਬਾ, ਭੋਕੀ ਪੁੱਤਰ ਹਰੀ ਰਾਮ ਕੌਮ ਢੇਹਾ ਵਾਸੀ ਦਿੜ੍ਹਬਾ ਅਤੇ ਸਾਜਨ ਪੁੱਤਰ ਦਾਨੀ ਰਾਮ, ਅਮੀਰ ਖ਼ਾਨ ਪੁੱਤਰ ਬਿੱਟੂ ਰਾਮ ਕੌਮ ਢੇਹਾ, ਵਾਸੀ ਢੇਹਾ ਬਸਤੀ ਪਾਤੜਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਕੋਲੋਂ 3 ਥੈਲੇ ਤਾਂਬੇ ਦੇ ਭਾਂਡੇ ਅਤੇ ਤਾਂਬੇ ਦੀਆਂ ਸੜੀਆਂ ਹੋਈਆਂ ਤਾਰਾਂ ਕੁੱਲ 38 ਕਿੱਲੋ ਸਕਰੈਪ ਬਰਾਮਦ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਇਨ੍ਹਾਂ ਕਥਿਤ ਦੋਸ਼ੀਆਂ ਿਖ਼ਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਨੰਬਰ 112 ਦਰਜ ਕਰਕੇ ਇਨ੍ਹਾਂ ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕਰਕੇ ਹੋਰ ਪੁੱਛਗਿੱਛ ਲਈ ਰਿਮਾਂਡ ਲਿਆ ਜਾਵੇਗਾ |

ਕਰੰਟ ਲੱਗਣ ਕਾਰਨ ਵਿਅਕਤੀ ਦੀ ਮੌਤ

ਨਾਭਾ, 24 ਮਈ (ਅਮਨਦੀਪ ਸਿੰਘ ਲਵਲੀ)-ਸ਼ਹਿਰ ਨਾਭਾ ਤੋਂ ਗੁਰੂ ਨਾਨਕਪੂਰਾ ਮੁਹੱਲਾ ਦੇ ਵਸਨੀਕ ਬਲਵਿੰਦਰ ਸਿੰਘ ਉਰਫ਼ ਬਾਵਾ ਉਮਰ 41 ਸਾਲ ਪੁੱਤਰ ਸਵ. ਤਖ਼ਤ ਸਿੰਘ ਦੇ ਪਾਂਡੂਸਰ ਮੁਹੱਲਾ ਨਾਭਾ ਵਿਖੇ ਕੇਬਲ ਨੈਟਵਰਕ ਦੀ ਤਾਰ ਪਾਉਣ ਲਈ ਖੰਭੇ 'ਤੇ ਚੜਨ ਸਮੇਂ ਕਰੰਟ ਲੱਗਣ ਨਾਲ ...

ਪੂਰੀ ਖ਼ਬਰ »

ਬਾਬਾ ਅਮਰੀਕ ਸਿੰਘ ਵਲੋਂ ਮਗਰ ਸਾਹਿਬ ਸਕੂਲ 'ਚ ਸੂਰਜੀ ਊਰਜਾ ਪ੍ਰਣਾਲੀ ਦਾ ਉਦਘਾਟਨ

ਦੇਵੀਗੜ੍ਹ, 24 ਮਈ (ਰਾਜਿੰਦਰ ਸਿੰਘ ਮੌਜੀ)-ਬੀਤੇ ਦਿਨੀਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਗਰ ਸਾਹਿਬ ਵਿਖੇ ਅਧਿਆਪਕਾ ਪਰਵੀਨ ਕੁਮਾਰੀ ਦੀ ਮੰਗ ਅਤੇ ਇਲਾਕੇ ਦੀ ਸੰਗਤ ਦੇ ਸਹਿਯੋਗ ਨਾਲ ਕਾਰ ਸੇਵਾ ਵਾਲੇ ਬਾਬਾ ਅਮਰੀਕ ਸਿੰਘ ਵਲੋਂ ਪੰਜ ਕਿਲੋ ਵਾਟ ਦਾ ਸੂਰਜੀ ਊਰਜਾ ...

ਪੂਰੀ ਖ਼ਬਰ »

ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਪ੍ਰਤੀ ਗੰਭੀਰ ਨਜ਼ਰ ਨਹੀਂ ਆ ਰਹੀ-ਸੈਦਖੇੜੀ

ਪਟਿਆਲਾ, 24 ਮਈ (ਜ.ਸ. ਢਿੱਲੋਂ)-ਪੰਜਾਬ ਕਰਮਚਾਰੀ ਦਲ ਦੇ ਕਾਰਜਕਾਰੀ ਪ੍ਰਧਾਨ ਕੁਲਬੀਰ ਸਿੰਘ ਸੈਦਖੇੜੀ ਨੇ ਨਾਭਾ ਰੋਡ ਸਥਿਤ ਸਿੰਜਾਈ ਵਿਭਾਗ ਦੇ ਦਫ਼ਤਰ ਬਾਰਾਂ ਖੂਹ ਪਟਿਆਲਾ ਵਿਖੇ ਕੀਤੀ ਬੈਠਕ 'ਚ ਆਖਿਆ ਕਿ ਕਾਂਗਰਸ ਪਾਰਟੀ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਪੰਜਾਬ ...

ਪੂਰੀ ਖ਼ਬਰ »

ਬਡੂੰਗਰ ਵਲੋਂ ਸਿੱਖ ਸੈਂਸਰ ਬੋਰਡ ਬਣਾਏ ਜਾਣ ਦੇ ਫ਼ੈਸਲੇ ਦਾ ਸਵਾਗਤ

ਪਟਿਆਲਾ, 24 ਮਈ (ਧਰਮਿੰਦਰ ਸਿੰਘ ਸਿੱਧੂ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿ੍ਪਾਲ ਸਿੰਘ ਬਡੂੰਗਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸਿੱਖ ਸੈਂਸਰ ਬੋਰਡ ਬਣਾਏ ਜਾਣ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਸਿੱਖ ਇਤਿਹਾਸ ਨੂੰ ...

ਪੂਰੀ ਖ਼ਬਰ »

ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜਨਮ ਦਿਨ ਨੂੰ ਸਮਰਪਿਤ ਸਮਾਗਮ ਕਰਵਾਇਆ

ਪਟਿਆਲਾ, 24 ਮਈ (ਗੁਰਪ੍ਰੀਤ ਸਿੰਘ ਚੱਠਾ)-ਸ਼ਹੀਦ ਕਰਤਾਰ ਚੇਅਰ ਵਲੋਂ ਅੱਜ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਸੈਨੇਟ ਹਾਲ ਵਿਖੇ ਬਰਤਾਨਵੀ ਬਸਤੀਵਾਦ ਤੋਂ ਭਾਰਤ ਨੂੰ ਆਜ਼ਾਦ ਕਰਵਾਉਣ ਹਿਤ ਨਿੱਕੀ ਉਮਰੇ ਫਾਂਸੀ ਦਾ ਰੱਸਾ ਚੁੰਮਣ ਵਾਲੇ ਗਦਰੀ ਕ੍ਰਾਂਤੀਕਾਰੀ ਸ਼ਹੀਦ ...

ਪੂਰੀ ਖ਼ਬਰ »

ਇਰਾਦਾ ਕਤਲ ਦੇ ਮਾਮਲੇ 'ਚ ਔਰਤ ਸਮੇਤ ਤਿੰਨ ਨਾਮਜ਼ਦ

ਪਟਿਆਲਾ, 24 ਮਈ (ਆਤਿਸ਼ ਗੁਪਤਾ, ਮਨਦੀਪ ਸਿੰਘ ਖਰੋੜ)-ਸਥਾਨਕ 22 ਨੰਬਰ ਫਾਟਕ ਦੇ ਨਜ਼ਦੀਕ ਇਕ ਵਿਅਕਤੀ ਨੂੰ ਕੁੱਝ ਵਿਅਕਤੀਆਂ ਵਲੋਂ ਘੇਰ ਕੇ ਕੁੱਟਮਾਰ ਕੀਤੀ ਗਈ ਹੈ | ਇਸ ਦੌਰਾਨ ਅੰਮਿ੍ਤਪਾਲ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਨਿਊ ਮਿਹਰ ਸਿੰਘ ਕਾਲੋਨੀ ਤਿ੍ਪੜੀ ...

ਪੂਰੀ ਖ਼ਬਰ »

ਪੰਜਾਬ ਸਰਕਾਰ ਪੱਤਰਕਾਰਾਂ ਦੀ ਭਲਾਈ ਲਈ ਵਚਨਬੱਧ-ਰਵੀਨ ਠੁਕਰਾਲ

ਪਟਿਆਲਾ, 24 ਮਈ (ਅ.ਬ.)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਸਲਾਹਕਾਰ ਸ੍ਰੀ ਰਵੀਨ ਠੁਕਰਾਲ ਨੇ ਕਿਹਾ ਕਿ ਪੰਜਾਬ ਸਰਕਾਰ ਪੱਤਰਕਾਰਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਰਾਜ ਸਰਕਾਰ ਇਸ ਲਈ ਹਰ ਸੰਭਵ ਯਤਨ ਕਰ ਰਹੀ ਹੈ ਜਦੋਂਕਿ ਮੁੱਖ ਮੰਤਰੀ ਨੇ ਆਪਣੀ ਸਰਕਾਰ ਦੇ ...

ਪੂਰੀ ਖ਼ਬਰ »

ਹਰਦਮ ਪਬਲਿਕ ਸਕੂਲ ਜਿੰਦਲਪੁਰ ਦੇ ਵਿਦਿਆਰਥੀ ਦੀ ਰਾਸ਼ਟਰਪਤੀ ਪੁਰਸਕਾਰ ਲਈ ਚੋਣ

ਭਾਦਸੋਂ, 24 ਮਈ (ਪਰਦੀਪ ਦੰਦਰਾਲ਼ਾ)-ਗੋਲਡਨ ਐਰੋ ਐਵਾਰਡ ਰੈਲੀ-2017, ਜੋ ਕਿ ਭਾਰਤ ਸਕਾਊਟਸ ਐਾਡ ਗਾਈਡਸ, ਨੈਸ਼ਨਲ ਯੂਥ ਕੰਪਲੈਕਸ, ਗੱਦਪੁਰੀ ਜ਼ਿਲ੍ਹਾ ਪਲਵਲ (ਹਰਿਆਣਾ) ਵਿਖੇ 19 ਮਈ 2018 ਤੋਂ ਲੈ ਕੇ 21 ਮਈ 2018 ਤੱਕ ਹੋਈ ਜਿਸ ਵਿਚ ਸ. ਹਰਦਮ ਸਿੰਘ ਪਬਲਿਕ ਸਕੂਲ ਜਿੰਦਲਪੁਰ ਦੇ ...

ਪੂਰੀ ਖ਼ਬਰ »

ਦਮਦਮੀ ਟਕਸਾਲ ਦੇ ਭਾਈ ਪਰਵਾਨਾ ਅਤੇ ਸਾਥੀਆਂ ਨੇ ਡੀ. ਐਸ. ਪੀ. ਨੂੰ ਸੌਾਪਿਆ ਮੰਗ ਪੱਤਰ

ਰਾਜਪੁਰਾ, 24 ਮਈ (ਜੀ.ਪੀ. ਸਿੰਘ, ਰਣਜੀਤ ਸਿੰਘ)-ਦਮਦਮੀ ਟਕਸਾਲ ਜਥਾ ਰਾਜਪੁਰਾ ਦੇ ਮੁਖੀ ਭਾਈ ਬਰਜਿੰਦਰ ਸਿੰਘ ਪਰਵਾਨਾ ਨੇ ਇੱਕ ਨਿੱਜੀ ਚੈਨਲ ਵਲੋਂ ਉਸ ਨੂੰ ਅੱਤਵਾਦੀ ਅਤੇ ਆਈ.ਐਸ.ਆਈ. ਨਾਲ ਸਬੰਧ ਹੋਣ ਦੀ ਦਿਖਾਈ ਵੀਡੀਓ ਕਾਰਨ ਉਨ੍ਹਾਂ ਦੇ ਅਕਸ ਨੂੰ ਲੱਗੀ ਢਾਹ ਲੱਗਣ ...

ਪੂਰੀ ਖ਼ਬਰ »

ਡੀ.ਏ.ਵੀ. ਸਕੂਲ ਦੀ ਮੁਫ਼ਤ ਹੋਮਿਉਪੈਥੀ ਡਿਸਪੈਂਸਰੀ 'ਚ ਮਰੀਜ਼ਾਂ ਦੀ ਗਿਣਤੀ 300 ਦੇ ਕਰੀਬ ਪੁੱਜੀ

ਸਮਾਣਾ, 24 ਮਈ (ਹਰਵਿੰਦਰ ਸਿੰਘ ਟੋਨੀ)-ਸਥਾਨਕ ਡੀ.ਏ.ਵੀ. ਪਬਲਿਕ ਸਕੂਲ ਦੇ ਪਿ੍ੰਸੀਪਲ ਤੇ ਉੱਘੇ ਸਿੱਖਿਆ ਸ਼ਾਸਤਰੀ ਮਾਸਟਰ ਮੋਹਨ ਲਾਲ ਸ਼ਰਮਾ ਦੇ ਉਪਰਾਲੇ ਸਦਕਾ ਸਕੂਲ 'ਚ ਖੁੱਲ੍ਹੀ ਮੁਫ਼ਤ ਹੋਮਿਉਪੈਥੀ ਡਿਸਪੈਂਸਰੀ 'ਚ ਮਰੀਜ਼ਾਂ ਦੀ ਗਿਣਤੀ 'ਚ ਲਗਾਤਾਰ ਹੋ ਰਹੇ ਵਾਧੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਾਦਾ ਦੀ ਪਾਵਰਕਾਮ ਅਧਿਕਾਰੀਆਂ ਨਾਲ ਬੈਠਕ

ਪਟਿਆਲਾ, 24 ਮਈ (ਧਰਮਿੰਦਰ ਸਿੰਘ ਸਿੱਧੂ)-ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਾਦਾ) ਪੰਜਾਬ ਦੀ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ ਦੀ ਪ੍ਰਧਾਨਗੀ ਹੇਠ ਕਿਸਾਨਾਂ ਦੀਆਂ ਬਿਜਲੀ ਨਾਲ ਸਬੰਧਿਤ ਮੰਗਾਂ ਲਈ ਪਾਵਰਕਾਮ ਦੇ ਅਧਿਕਾਰੀਆਂ ਨਾਲ ਹੈੱਡ ਆਫਿਸ ਪਟਿਆਲਾ ਵਿਖੇ ...

ਪੂਰੀ ਖ਼ਬਰ »

ਯੂਨੀਵਰਸਿਟੀ ਵਿਚ ਪੰਛੀਆਂ ਦੇ ਪਾਣੀ ਪੀਣ ਲਈ ਬਰਤਨ ਰੱਖੇ

ਪਟਿਆਲਾ, 24 ਮਈ (ਗੁਰਪ੍ਰੀਤ ਸਿੰਘ ਚੱਠਾ)-ਪਬਲਿਕ ਯੂਨੀਫਾਈਡ ਫਾਰ ਸੋਸ਼ਲ ਹੈਲਪ (ਪੁਸ਼) ਵਲੋਂ ਪੰਜਾਬੀ ਯੂਨੀਵਰਸਿਟੀ ਵਿਖੇ ਵੱਖ-ਵੱਖ ਥਾਵਾਂ 'ਤੇ ਪੰਛੀਆਂ ਦੇ ਪੀਣ ਲਈ ਪਾਣੀ ਦੇ ਬਰਤਨ ਰੱਖੇ ਗਏ | ਇਸ ਮੁਹਿੰਮ ਦੀ ਸ਼ੁਰੂਆਤ ਪੰਜਾਬੀ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੀਆਂ 40 ਵਿਦਿਆਰਥਣਾਂ ਦੀ ਸਕਾਲਰਸ਼ਿਪ ਲਈ ਚੋਣ

ਸਮਾਣਾ, 24 ਮਈ (ਹਰਵਿੰਦਰ ਸਿੰਘ ਟੋਨੀ)-ਭਾਰਤ ਸਰਕਾਰ ਵੱਲੋਂ ਨੈਸ਼ਨਲ ਮੈਰਿਟ ਕਮ ਮੀਨਜ ਸਕਾਲਰਸ਼ਿਪ ਦੀ ਪ੍ਰੀਖਿਆ ਦੇਸ਼ ਭਰ ਦੇ ਸਰਕਾਰੀ ਸਕੂਲਾਂ ਚ ਪੜ੍ਹਨ ਵਾਲੀ ਵਿਦਿਆਰਥਣਾਂ ਦੀ ਲਈ ਗਈ ਜਿਸ 'ਚ ਸਮਾਣਾ ਸ਼ਹਿਰ ਦੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੀ 48 ...

ਪੂਰੀ ਖ਼ਬਰ »

ਦਾਜ ਦਹੇਜ ਦੇ ਵੱਖ-ਵੱਖ ਮਾਮਲਿਆਂ 'ਚ ਚਾਰ ਨਾਮਜ਼ਦ

ਪਟਿਆਲਾ, 24 ਮਈ (ਆਤਿਸ਼ ਗੁਪਤਾ, ਮਨਦੀਪ ਸਿੰਘ ਖਰੋੜ)-ਦਾਜ ਦਹੇਜ ਦੀ ਮੰਗ ਕਰਨ ਵਾਲਿਆਂ ਦੇ ਿਖ਼ਲਾਫ਼ ਕਾਰਵਾਈ ਕਰਦੇ ਹੋਏ ਥਾਣਾ ਇਸਤਰੀ ਵਿੰਗ ਦੀ ਪੁਲਿਸ ਨੇ ਚਾਰ ਦੇ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਇਕ ਮਾਮਲਾ ਕੁਲਵਿੰਦਰ ਕੌਰ ਪੁੱਤਰੀ ਭੁਪਿੰਦਰ ਸਿੰਘ ਵਾਸੀ ਪਿੰਡ ...

ਪੂਰੀ ਖ਼ਬਰ »

ਕੇਂਦਰ ਸਰਕਾਰ ਵਲੋਂ ਦਿੱਤੀ ਜਾਂਦੀ ਪੋਸਟ ਮੈਟਿ੍ਕ ਸਕਾਲਰਸ਼ਿਪ ਵਿਚ ਸੋਧਾਂ ਕੀਤੇ ਜਾਣ ਦਾ ਮਾਮਲਾ ਗਰਮਾਇਆ

ਦੇਵੀਗੜ੍ਹ, 24 ਮਈ (ਮੁਖ਼ਤਿਆਰ ਸਿੰਘ ਨੌਗਾਵਾਂ)-ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੰੂ ਉਚ ਸਿੱਖਿਆ ਹਾਸਲ ਕਰਨ ਲਈ ਕੇਂਦਰ ਸਰਕਾਰ ਵਲੋਂ ਦਿੱਤੀ ਜਾਂਦੀ ਪੋਸਟ ਮੈਟਿ੍ਕ ਸਕਾਲਰਸ਼ਿਪ ਵਿਚ ਸੋਧਾਂ ਕੀਤੇ ਜਾਣ ਦਾ ਮਾਮਲਾ ਗਰਮਾ ਗਿਆ ਹੈ | ਐਸ.ਸੀ. ਸਮਾਜ ਨੇ ਚਿਤਾਵਨੀ ...

ਪੂਰੀ ਖ਼ਬਰ »

ਸਤਨਾਮ ਸਿੰਘ ਭੰਮਰਾ ਅੱਜ ਪਟਿਆਲਾ ਪੁੱਜੇਗਾ

ਪਟਿਆਲਾ, 24 ਮਈ (ਚਹਿਲ)-ਦੁਨੀਆਂ ਦੀ ਸਭ ਤੋਂ ਚਰਚਿਤ ਅਮਰੀਕਾ ਦੀ ਬਾਸਕਟਬਾਲ ਲੀਗ ਐਨ.ਬੀ.ਏ. 'ਚ ਖੇਡਣ ਵਾਲੇ ਭਾਰਤ ਦਾ ਪਹਿਲਾ ਸਿਤਾਰਾ ਸਤਨਾਮ ਸਿੰਘ ਭੰਮਰਾ ਭਲਕੇ ਸ਼ਾਹੀ ਸ਼ਹਿਰ ਦੇ ਨਾਮਵਰ ਸਰਕਾਰੀ ਮਲਟੀਪਰਪਜ਼ ਸੈਕੰਡਰੀ ਸਕੂਲ (ਕੋ.ਐਡ) ਪਾਸੀ ਰੋਡ ਵਿਖੇ ਭਲਕੇ 25 ਮਈ ...

ਪੂਰੀ ਖ਼ਬਰ »

ਯੁਵਕ ਸੇਵਾਵਾਂ ਕਲੱਬ ਨੇ ਕ੍ਰਿਕਟ ਟੂਰਨਾਮੈਂਟ ਕਰਵਾਇਆ

ਦੇਵੀਗੜ੍ਹ, 24 ਮਈ (ਮੁਖ਼ਤਿਆਰ ਸਿੰਘ ਨੌਗਾਵਾਂ)-ਪਿੰਡ ਰਾਮ ਨਗਰ ਚੂੰਨੀਵਾਲਾ ਉਰਫ਼ ਦੇਵੀਗੜ੍ਹ ਵਿਖੇ ਯੁਵਕ ਸੇਵਾਵਾਂ ਕਲੱਬ ਵੱਲੋਂ ਪਹਿਲਾ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ | ਟੂਰਨਾਮੈਂਟ ਦੇ ਆਖ਼ਰੀ ਦਿਨ ਮੀਰਾਂਪੁਰ ਦੀ ਟੀਮ ਨੇ ਰਾਮ ਨਗਰ ਚੂੰਨੀਵਾਲਾ ਦੀ ਟੀਮ ...

ਪੂਰੀ ਖ਼ਬਰ »

700 ਤੋਂ ਵੱਧ ਲੋਕਾਂ ਦੇ ਗੋਡੇ ਬਦਲਣ ਸਮੇਤ ਦਰਜਨ ਤੋਂ ਵੱਧ ਕੈਂਸਰ ਦੇ ਮਰੀਜ਼ਾਂ ਦਾ ਅਮਰ ਹਸਪਤਾਲ 'ਚ ਹੋ ਚੁੱਕਾ ਹੈ ਇਲਾਜ-ਡਾ. ਡੀ.ਪੀ. ਸਿੰਘ

ਪਟਿਆਲਾ, 24 ਮਈ (ਮਨਦੀਪ ਸਿੰਘ ਖਰੋੜ)-ਅਮਰ ਹਸਪਤਾਲ ਪਟਿਆਲਾ ਵਲੋਂ ਵੱਡੀ ਗਿਣਤੀ 'ਚ ਲੋਕਾਂ ਦੇ ਇਲਾਜ ਦੇ ਨਾਲ ਲੋੜਵੰਦ ਮਰੀਜ਼ਾਂ ਦੀ ਵੀ ਸਹਾਇਤਾ ਕੀਤੀ ਜਾ ਰਹੀ ਹੈ | ਇਸ ਦਾ ਪ੍ਰਗਟਾਵਾ ਹਸਪਤਾਲ ਦੇ ਲੈਪਰੋਸਕੋਪਿਕ ਸਰਜਨ ਅਤੇ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਤੋਂ ...

ਪੂਰੀ ਖ਼ਬਰ »

ਜ਼ਿਲ੍ਹੇ ਵਿੱਚ ਕਿਸਾਨਾਂ ਦੀ ਕਰਜ਼ਾ ਮੁਆਫ਼ੀ ਦਾ ਦੂਜਾ ਪੜਾਅ ਸ਼ੁਰੂ

ਪਟਿਆਲਾ, 24 ਮਈ (ਅਮਰਬੀਰ ਸਿੰਘ ਆਹਲੂਵਾਲੀਆ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਚੋਣਾਂ ਦੌਰਾਨ ਕੀਤੇ ਗਏ ਵਾਅਦਿਆਂ ਅਨੁਸਾਰ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਦੀ ਸ਼ੁਰੂ ਕੀਤੀ ਮੁਹਿੰਮ ਤਹਿਤ ਪਟਿਆਲਾ ਜ਼ਿਲੇ੍ਹ ਵਿਚ ਕਿਸਾਨਾਂ ਦੀ ...

ਪੂਰੀ ਖ਼ਬਰ »

ਸੜਕਾਂ 'ਤੇ ਨਜਾਇਜ਼ ਕਬਜ਼ਿਆਂ ਦੇ ਿਖ਼ਲਾਫ਼ ਪ੍ਰਸ਼ਾਸਨ ਆਇਆ ਹਰਕਤ 'ਚ

ਸ਼ੁਤਰਾਣਾ, 24 ਮਈ (ਬਲਦੇਵ ਸਿੰਘ ਮਹਿਰੋਕ)-ਵਿਧਾਨ ਸਭਾ ਹਲਕਾ ਸ਼ੁਤਰਾਣਾ ਵਿਖੇ ਵੱਖ-ਵੱਖ ਪਿੰਡਾਂ, ਕਸਬਿਆਂ ਵਿਚ ਲੋਕਾਂ ਵਲੋਂ ਸੜਕਾਂ ਉਪਰ ਰੂੜੀਆਂ ਆਦਿ ਦੇ ਢੇਰ ਲਾ ਕੇ ਕੀਤੇ ਹੋਏ ਨਾਜਾਇਜ਼ ਕਬਜ਼ਿਆਂ ਖਿਲਾਫ ਪੁਲਿਸ ਪ੍ਰਸ਼ਾਸਨ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ...

ਪੂਰੀ ਖ਼ਬਰ »

ਕਾਰ ਦੀ ਚਪੇਟ 'ਚ ਆਉਣ ਨਾਲ ਮੋਟਰਸਾਈਕਲ ਸਵਾਰ ਦੀ ਮੌਤ

ਪਟਿਆਲਾ, 24 ਮਈ (ਆਤਿਸ਼, ਮਨਦੀਪ)-ਥਾਣਾ ਪਸਿਆਣਾ ਅਧੀਨ ਪੈਂਦੇ ਸਵਾਜਪੁਰ ਚੌਾਕ ਵਿਖੇ ਕਾਰ ਦੀ ਚਪੇਟ 'ਚ ਆਉਣ ਨਾਲ ਮੋਟਰਸਾਈਕਲ ਸਵਾਰ ਪ੍ਰਦੀਪ ਸਿੰਘ ਦੀ ਮੌਤ ਹੋ ਗਈ ਤੇ ਦੀਦਾਰਾ ਸਿੰਘ ਦੇ ਸੱਟਾਂ ਲੱਗੀਆਂ, ਜਿਸ ਨੂੰ ਇਲਾਜ ਲਈ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ | ਥਾਣਾ ...

ਪੂਰੀ ਖ਼ਬਰ »

ਜ਼ਿਲ੍ਹਾ ਸਿਹਤ ਵਿਭਾਗ ਵਲੋਂ ਗਰਮੀ ਤੋਂ ਬਚਣ ਸਬੰਧੀ ਹਦਾਇਤਾਂ ਜਾਰੀ

ਪਟਿਆਲਾ, 24 ਮਈ (ਮਨਦੀਪ ਸਿੰਘ ਖਰੋੜ)-ਗਰਮੀ ਤੋਂ ਬਚਣ ਅਤੇ ਲ਼ੂ ਲੱਗਣ ਦੇ ਲੱਛਣਾਂ ਬਾਰੇ ਜਾਣਕਾਰੀ ਸਬੰਧੀ ਪੋਸਟਰ ਸਿਹਤ ਵਿਭਾਗ ਵਲੋਂ ਜਾਰੀ ਕੀਤਾ ਗਿਆ | ਪੋਸਟਰ ਜਾਰੀ ਕਰਦਿਆਂ ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਗਰਮ ਲੂ ਤੋਂ ਆਪਣੇ ਆਪ ਨੂੰ ਬਚਾਉਣ ਲਈ ...

ਪੂਰੀ ਖ਼ਬਰ »

ਜੂਨ 1984 ਦੇ ਸ਼ਹੀਦਾਂ ਦੀ ਯਾਦ 'ਚ ਸਮਾਗਮ 30 ਨੂੰ

ਸਮਾਣਾ, 24 ਮਈ (ਸਾਹਿਬ ਸਿੰਘ)-ਸ਼ੋ੍ਰਮਣੀ ਅਕਾਲੀ ਦਲ (ਅ) ਵਲੋਂ ਗੁਰਦੁਆਰਾ ਸ਼ਹੀਦੀ ਮਾਰਗ ਸਮਾਣਾ ਵਿਖੇ ਜੂਨ 1984 ਦੇ ਸਮੂਹ ਸ਼ਹੀਦਾਂ ਦੀ ਯਾਦ ਵਿਚ 30 ਮਈ ਨੂੰ ਸਮਾਗਮ ਕੀਤਾ ਜਾ ਰਿਹਾ ਹੈ ਜਿਸ ਵਿਚ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਸ਼ਿਰਕਤ ਕਰਨਗੇ | ਇਸ ਗੱਲ ਦੀ ...

ਪੂਰੀ ਖ਼ਬਰ »

ਭਾਖੜਾ ਨਹਿਰ 'ਚ ਨਹਾਉਣ ਗਿਆ ਨੌਜਵਾਨ ਡੁੱਬਿਆ

ਪਟਿਆਲਾ, 24 ਮਈ (ਆਤਿਸ਼, ਮਨਦੀਪ)-ਸਥਾਨਕ ਸੰਗਰੂਰ ਰੋਡ ਤੋਂ ਲੰਘਦੀ ਭਾਖੜਾ ਨਹਿਰ 'ਚ ਨਹਾਉਣ ਗਏ ਨੌਜਵਾਨਾਂ ਵਿਚੋਂ ਇਕ ਨੌਜਵਾਨ ਦੇ ਡੱੁਬਣ ਦੀ ਘਟਨਾ ਸਾਹਮਣੇ ਆਈ ਹੈ | ਇਸ ਸਬੰਧੀ ਜਾਣਕਾਰੀ ਮਿਲਦੇ ਹੀ ਥਾਣਾ ਪਸਿਆਣਾ ਦੀ ਪੁਲਿਸ ਅਤੇ ਗ਼ੋਤੇਖ਼ੋਰਾਂ ਵਲੋਂ ਭਾਲ ਸ਼ੁਰੂ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਟਰੱਸਟ ਵਲੋਂ ਗੁਰਦੁਆਰਾ ਟਿੱਬੀ ਸਾਹਿਬ ਵਿਖੇ ਸਨਮਾਨ ਸਮਾਰੋਹ

ਨਾਭਾ, 24 ਮਈ (ਕਰਮਜੀਤ ਸਿੰਘ)-ਸਥਾਨਕ ਗੁਰਦੁਆਰਾ ਟਿੱਬੀ ਸਾਹਿਬ ਵਿਖੇ ਸਰਬੱਤ ਦਾ ਭਲਾ ਟਰੱਸਟ ਅਤੇ ਗੁਰਦੁਆਰਾ ਟਿੱਬੀ ਸਾਹਿਬ ਦੀ ਪ੍ਰਬੰਧਕੀ ਕਮੇਟੀ ਵਲੋਂ ਸਾਂਝੇ ਤੌਰ 'ਤੇ ਚਲਾਏ ਜਾ ਰਹੇ ਸਿਲਾਈ ਸੈਂਟਰ ਦੀਆਂ ਵਿਦਿਆਰਥਣਾਂ ਕੋਰਸ ਪੂਰਾ ਕਰਨ ਤੇ ਸਰਟੀਫਿਕੇਟ ਦੇ ਕੇ ...

ਪੂਰੀ ਖ਼ਬਰ »

ਵੱਧ ਅੰਕ ਲੈਣ ਵਾਲੀਆਂ ਲੜਕੀਆਂ ਨਕਦ ਰਾਸ਼ੀ ਨਾਲ ਸਨਮਾਨਿਤ

ਦੇਵੀਗੜ੍ਹ, 24 ਮਈ (ਮੁਖ਼ਤਿਆਰ ਸਿੰਘ ਨੌਗਾਵਾਂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇਵੀਗੜ੍ਹ ਦੇ ਸੈਸ਼ਨ 2014-15 ਦੇ 80 ਫ਼ੀਸਦੀ ਤੋਂ ਵੱਧ ਅੱਕ ਲੈਣ ਵਾਲੀਆਂ ਤਿੰਨ ਵਿਦਿਆਰਥਣਾਂ ਹਰਦੀਪ ਕੌਰ, ਰਮਨਦੀਪ ਕੌਰ ਅਤੇ ਜੋਤੀ ਰਾਣੀ ਨੂੰ ਡਾ. ਹਰਗੋਬਿੰਦ ਖੁਰਾਣਾ ਸਕੀਮ ਅਧੀਨ ...

ਪੂਰੀ ਖ਼ਬਰ »

ਦੋ ਰੋਜ਼ਾ ਇੰਸਪਾਈਰ ਐਵਾਰਡ ਅੱਜ ਤੇ ਕੱਲ੍ਹ ਨੰੂ ਕਰਵਾਇਆ ਜਾਵੇਗਾ

ਫ਼ਤਹਿਗੜ੍ਹ ਸਾਹਿਬ, 24 ਮਈ (ਰਾਜਿੰਦਰ ਸਿੰਘ)-ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਦੋ ਰੋਜ਼ਾ ਇੰਸਪਾਇਰ ਐਵਾਰਡ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰ ਕਾਲਜ ਵਿਚ 25 ਤੇ 26 ਮਈ ਨੰੂ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਸਿੱਖਿਆ ...

ਪੂਰੀ ਖ਼ਬਰ »

ਬਿਜਲੀ ਮੈਨੇਜਮੈਂਟ ਵਲੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਵਫ਼ਦ ਨਾਲ ਬੈਠਕ

ਪਟਿਆਲਾ, 24 ਮਈ (ਧਰਮਿੰਦਰ ਸਿੰਘ ਸਿੱਧੂ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਪਾਵਰਕਾਮ ਪਟਿਆਲਾ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ | ਜਿਸ ਵਿੱਚ ਆਰ.ਪੀ. ਪਾਂਡਵ, ਇੰਜ. ਓ.ਪੀ. ਗਰਗ, ਇੰਜ. ਐਨ.ਕੇ. ਸ਼ਰਮਾ ਤੇ ਹੋਰ ਇੰਜ. ਅਧਿਕਾਰੀ ਸ਼ਾਮਲ ਹੋਏ | ਜਿਸ ...

ਪੂਰੀ ਖ਼ਬਰ »

ਪੰਜਾਬੀ ਦੇ ਵਿਕਾਸ ਲਈ ਕੰਪਿਊਟਰ ਦੀ ਸਿਖਲਾਈ ਲਾਜ਼ਮੀ-ਡਾ. ਸ਼ਰਮਾ

ਪਟਿਆਲਾ, 24 ਮਈ (ਗੁਰਪ੍ਰੀਤ ਸਿੰਘ ਚੱਠਾ)-ਪੰਜਾਬੀ ਭਾਸ਼ਾ ਦੇ ਕੰਪਿਊਟਰੀਕਰਨ ਲਈ ਪੰਜਾਬੀ ਯੂਨੀਵਰਸਿਟੀ ਕਈ ਅਹਿਮ ਸਾਫ਼ਟਵੇਅਰ ਬਣਾ ਚੁੱਕੀ ਹੈ ਤੇ ਮਾਤ ਭਾਸ਼ਾ ਦੇ ਵਿਕਾਸ ਲਈ ਕੰਪਿਊਟਰ ਦੀ ਸਿਖਲਾਈ ਬਹੁਤ ਲਾਜ਼ਮੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬੀ ...

ਪੂਰੀ ਖ਼ਬਰ »

ਪ੍ਰੀਖਿਆ ਦੌਰਾਨ ਪਰਚੀ ਫੜੇ ਜਾਣ 'ਤੇ ਵਿਦਿਆਰਥੀ ਨੇ ਅਧਿਆਪਕ ਉਪਰ ਲਾਏ ਪੈਸੇ ਮੰਗਣ ਦੇ ਦੋਸ਼

ਪਟਿਆਲਾ, 24 ਮਈ (ਗੁਰਵਿੰਦਰ ਸਿੰਘ ਔਲਖ)-ਸਰਕਾਰੀ ਮਹਿੰਦਰਾ ਕਾਲਜ ਪਟਿਆਲਾ ਵਿਖੇ ਮਾਹੌਲ ਉਸ ਵੇਲੇ ਗਰਮਾ ਗਿਆ ਜਦੋਂ ਬੀ.ਕਾਮ ਆਨਰਜ਼ ਦੇ ਪਰਚਾ ਦੇ ਰਹੇ ਇਕ ਵਿਦਿਆਰਥੀ ਕੋਲ ਪਰਚੀ ਫੜੇ ਜਾਣ 'ਤੇ ਵਿਦਿਆਰਥੀ ਵਲੋਂ ਕਾਲਜ 'ਚ ਹਾਇਰ ਐਜੂਕੇਸ਼ਨ ਇੰਸਟੀਚਿਊਟ ਸੁਸਾਇਟੀ ਤਹਿਤ ...

ਪੂਰੀ ਖ਼ਬਰ »

ਇਸਕਾਨ ਵਲੋਂ ਭਗਵਾਨ ਜਗਨਨਾਥ ਰੱਥ ਯਾਤਰਾ ਭਲਕੇ

ਰਾਜਪੁਰਾ, 24 ਮਈ (ਜੀ.ਪੀ. ਸਿੰਘ)-ਇਸਕਾਨ ਫ਼ੈਸਟੀਵਲ ਕਮੇਟੀ ਰਾਜਪੁਰਾ ਵਲੋਂ ਚੰਡੀਗੜ੍ਹ ਇਸਕਾਨ ਕਮੇਟੀ ਦੇ ਸਹਿਯੋਗ ਨਾਲ ਰਾਜਪੁਰਾ ਵਿਖੇ ਭਗਵਾਨ ਜਗਨਨਾਥ ਰਥ ਯਾਤਰਾ 26 ਮਈ ਨੂੰ ਸਜਾਈ ਜਾਵੇਗੀ | ਇਸ ਸਬੰਧ ਵਿਚ ਇਸਕਾਨ ਫ਼ੈਸਟੀਵਲ ਕਮੇਟੀ ਰਾਜਪੁਰਾ ਦੇ ਚੇਅਰਮੈਨ ...

ਪੂਰੀ ਖ਼ਬਰ »

ਬਿ੍ਟਿਸ਼ ਕੋ ਐਾਡ ਸਕੂਲ ਨੇ ਲਗਾਇਆ ਐਨ. ਐਸ. ਐਸ ਕੈਂਪ

ਪਟਿਆਲਾ, 24 ਮਈ (ਧਰਮਿੰਦਰ ਸਿੰਘ ਸਿੱਧੂ)-ਬਿ੍ਟਿਸ਼ ਕੋ ਐਡ ਹਾਈ ਸਕੂਲ ਵਲੋਂ ਰਾਸ਼ਟਰੀ ਸੇਵਾ ਯੋਜਨਾ ਤਹਿਤ ਵਲੰਟੀਅਰਾਂ ਨੇ ਉਲਟਪੁਰ ਪਿੰਡ ਦਾ ਦੌਰਾ ਕੀਤਾ | ਰਾਸ਼ਟਰੀ ਸੇਵਾ ਯੋਜਨਾ ਨੂੰ ਮੁੱਖ ਰੱਖਦੇ ਸਕੂਲੀ ਵਿਦਿਆਰਥੀਆਂ ਨੇ ਪਾਣੀ ਦੀ ਸੰਭਾਲ ਸਬੰਧੀ ਜਾਗਰੂਕਤਾ ...

ਪੂਰੀ ਖ਼ਬਰ »

ਪ੍ਰੈਸ਼ਰ ਹਾਰਨ ਵਾਲਿਆਂ ਵਿਰੁੱਧ ਆਵਾਜਾਈ ਪੁਲਿਸ ਨੇ ਕੱਸਿਆ ਸ਼ਿਕੰਜਾ

ਸਮਾਣਾ, 24 ਮਈ (ਪ੍ਰੀਤਮ ਸਿੰਘ ਨਾਗੀ)-ਆਵਾਜਾਈ ਪੁਲਿਸ ਸਮਾਣਾ ਨੇ ਪ੍ਰੈਸ਼ਰ ਹਾਰਨ ਵਾਲੀਆਂ ਗੱਡੀਆਂ ਵਿਰੁੱਧ ਸ਼ਿਕੰਜਾ ਕੱਸਿਆ ਹੈ | ਆਵਾਜਾਈ ਪੁਲਿਸ ਦੇ ਸਥਾਨਕ ਸਹਾਇਕ ਥਾਣੇਦਾਰ ਗੁਰਪਾਲ ਸਿੰਘ ਦੀ ਅਗਵਾਈ ਵਿਚ ਪੁਲਿਸ ਨੇ ਭਾਰੀ ਮਾਤਰਾ ਵਿਚ ਗੱਡੀਆਂ ਦੇ ਚਲਾਨ ਕੱਟੇ ...

ਪੂਰੀ ਖ਼ਬਰ »

ਮੁੱਖ ਡਾਕਘਰ ਦੇ ਮੂਹਰੇ ਆਲ ਇੰਡੀਆ ਗਰਾਮ ਡਾਕ ਸੇਵਕ ਮੁਲਾਜ਼ਮ ਯੂਨੀਅਨ ਦੀ ਹੜਤਾਲ ਜਾਰੀ

ਪਟਿਆਲਾ, 24 ਮਈ (ਜ.ਸ.ਢਿੱਲੋਂ)-ਅੱਜ ਇੱਥੇ ਮੁੱਖ ਡਾਕਘਰ ਦੇ ਮੂਹਰੇ ਆਲ ਇੰਡੀਆ ਗਰਾਮ ਡਾਕ ਸੇਵਕ ਮੁਲਾਜ਼ਮ ਯੂਨੀਅਨ ਦੀ ਹੜਤਾਲ ਤੀਜੇ ਦਿਨ ਵੀ ਜਾਰੀ ਰਹੀ | ਅੱਜ ਦੇ ਧਰਨੇ ਦੀ ਪ੍ਰਧਾਨਗੀ ਗੁਰਦੀਪ ਸਿੰਘ ਨੇ ਕੀਤੀ | ਇਸ ਮੌਕੇ ਮੰਡਲ ਸਕੱਤਰ ਤਾਜ ਮੁਹੰਮਦ ਨੇ ਐਲਾਨ ਕੀਤਾ ਕਿ ...

ਪੂਰੀ ਖ਼ਬਰ »

ਸਾਨੂੰ ਸਭ ਧਰਮਾਂ ਦਾ ਬਰਾਬਰ ਸਤਿਕਾਰ ਕਰਨਾ ਚਾਹੀਦਾ ਹੈ-ਹੈਰੀਮਾਨ

ਦੇਵੀਗੜ੍ਹ, 24 ਮਈ (ਮੁਖ਼ਤਿਆਰ ਸਿੰਘ ਨੌਗਾਵਾਂ)-ਹਲਕਾ ਸਨੌਰ ਦੇ ਇੰਚਾਰਜ ਹਰਿੰਦਰਪਾਲ ਸਿੰਘ ਹੈਰੀਮਾਨ ਨੇ ਕਿਹਾ ਹੈ ਕਿ ਸਾਨੂੰ ਆਪਸ ਵਿਚ ਮਿਲ ਬੈਠ ਕੇ ਰਹਿਣ ਅਤੇ ਸਭ ਧਰਮਾਂ ਦਾ ਬਰਾਬਰ ਸਤਿਕਾਰ ਕਰਨ ਦਾ ਸੰਦੇਸ਼ ਦਿੰਦੇ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਸ਼ਾਹਕੋਟ ਹਲਕੇ ਦੇ ਲੋਕ 'ਆਪ' ਦੇ ਹੱਕ ਵਿਚ ਫ਼ਤਵਾ ਦੇਣਗੇ-ਜੱਸੀ ਸੋਹੀਆਂ ਵਾਲਾ

ਨਾਭਾ, 24 ਮਈ (ਕਰਮਜੀਤ ਸਿੰਘ)-ਵਿਧਾਨ ਸਭਾ ਹਲਕਾ ਸ਼ਾਹਕੋਟ ਵਿਖੇ 28 ਮਈ ਨੂੰ ਹੋਣ ਜਾ ਰਹੀ ਜ਼ਿਮਨੀ ਚੋਣ ਵਿਚ ਸ਼ਾਹਕੋਟ ਹਲਕੇ ਦੇ ਲੋਕ ਆਮ ਆਦਮੀ ਪਾਰਟੀ ਦੇ ਉਮੀਦਵਾਰ ਸ. ਰਤਨ ਸਿੰਘ ਕਾਕੜ ਕਲਾਂ ਦੇ ਹੱਕ ਵਿਚ ਫ਼ਤਵਾ ਦੇਣਗੇ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਨ ਸਭਾ ...

ਪੂਰੀ ਖ਼ਬਰ »

ਦਰਜਾ ਚਾਰ ਮੁਲਾਜ਼ਮ ਯੂਨੀਅਨ ਨੇ ਜੰਗਲਾਤ ਮੰਤਰੀ ਨੂੰ ਮੰਗ ਪੱਤਰ ਸੌਾਪਿਆ

ਪਟਿਆਲਾ, 24 ਮਈ (ਜ.ਸ. ਢਿੱਲੋਂ)-ਪੰਜਾਬ ਕੈਬਨਿਟ ਸਬ ਕਮੇਟੀ ਦੀ ਬੈਠਕ ਜੋ ਪੰਜਾਬ ਭਵਨ ਵਿਖੇ ਮੁਲਾਜ਼ਮ ਮੰਗਾਂ ਸਬੰਧੀ ਸ੍ਰੀ ਬ੍ਰਹਮ ਮਹਿੰਦਰਾ ਸਿਹਤ ਮੰਤਰੀ ਦੀ ਅਗਵਾਈ 'ਚ ਹੋਈ, ਇਸ ਮੌਕੇ ਵਣ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਜੰਗਲਾਤ ਕਰਮੀਆਂ ਦੀਆਂ ਮੰਗਾਂ ਨਾਲ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX