ਤਾਜਾ ਖ਼ਬਰਾਂ


ਸਾਂਝਾ ਅਧਿਆਪਕ ਮੋਰਚਾ ਦੀ ਮੁੱਖ ਪ੍ਰਿੰਸੀਪਲ ਸਕੱਤਰ ਨਾਲ 23 ਨੂੰ ਮੀਟਿੰਗ ਤੈਅ
. . .  1 day ago
ਪਟਿਆਲਾ, ਅਕਤੂਬਰ (ਅਮਨਦੀਪ ਸਿੰਘ) - ਸਾਂਝਾ ਅਧਿਆਪਕ ਮੋਰਚਾ ਦੀ ਏ.ਡੀ.ਜੀ.ਪੀ (ਕਾਨੂੰਨ ਵਿਵਸਥਾ) ਹਰਦੀਪ ਸਿੰਘ ਢਿੱਲੋਂ ਨਾਲ ਹੋਈ ਮੀਟਿੰਗ ਤੋਂ ਬਾਅਦ 23 ਅਕਤੂਬਰ...
ਨੌਜਵਾਨ 'ਤੇ ਜਾਨਲੇਵਾ ਹਮਲਾ
. . .  1 day ago
ਦਸੂਹਾ, 21 ਅਕਤੂਬਰ (ਕੌਸ਼ਲ) - ਦਸੂਹਾ ਵਿਖੇ ਅੱਜ ਰਾਤ ਅਣਪਛਾਤੇ ਵਿਅਕਤੀਆਂ ਨੇ ਲੁੱਟ ਦੀ ਨੀਅਤ ਨਾਲ ਇੱਕ ਨੌਜਵਾਨ ਨੂੰ ਹਮਲਾ ਕਰਕੇ ਗੰਭੀਰ ਰੂਪ ਵਿਚ ਜ਼ਖਮੀ ਕਰ ਦਿੱਤਾ। ਜ਼ਖਮੀ...
ਰੋਹਿਤ ਸ਼ਰਮਾ ਬਣੇ 'ਮੈਨ ਆਫ ਦ ਮੈਚ'
. . .  1 day ago
ਗੁਹਾਟੀ, 21 ਅਕਤੂਬਰ - ਭਾਰਤ ਨੇ ਪਹਿਲੇ ਇੱਕ ਦਿਨਾਂ ਮੈਚ ਵਿਚ ਵੈਸਟ ਇੰਡੀਜ਼ ਨੂੰ 8 ਵਿਕਟਾਂ ਨਾਲ ਹਰਾ ਕੇ ਸ਼ਾਨਦਾਰ ਜਿੱਤ ਹਾਸਲ ਕੀਤੀ ਹੈ। ਟਾਸ ਜਿੱਤ ਕੇ ਭਾਰਤ ਨੇ ਵੈਸਟ ਇੰਡੀਜ਼ ਨੂੰ ਬੱਲੇਬਾਜ਼ੀ ਦਾ...
ਭਾਰਤ-ਵੈਸਟ ਇੰਡੀਜ਼ ਪਹਿਲਾ ਇੱਕਦਿਨਾਂ ਮੈਚ : ਭਾਰਤ ਦੀ 8 ਵਿਕਟਾਂ ਨਾਲ ਸ਼ਾਨਦਾਰ ਜਿੱਤ
. . .  1 day ago
ਸ਼੍ਰੋਮਣੀ ਅਕਾਲੀ ਦਲ ਵੱਲੋਂ ਸਿੱਧੂ ਨੂੰ ਬਰਖ਼ਾਸਤ ਕਰਨ ਦੀ ਮੰਗ
. . .  1 day ago
ਅੰਮ੍ਰਿਤਸਰ, 21 ਅਕਤੂਬਰ- ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਨੇ ਅੱਜ ਸਭਿਆਚਾਰਕ ਮਾਮਲਿਆਂ ਦੇ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਤੁਰੰਤ ਬਰਖ਼ਾਸਤ ਕਰਨ ਅਤੇ ਨਵਜੋਤ ਕੌਰ ਸਿੱਧੂ ਅਤੇ ਦੁਸਹਿਰਾ ਸਮਾਰੋਹ ਆਯੋਜਿਤ ਕਰਨ ਵਾਲਿਆਂ ਦੇ ....
ਪਾਤੜਾਂ 'ਚ ਡੇਂਗੂ ਦਾ ਕਹਿਰ ਜਾਰੀ, ਇਕ ਵਿਅਕਤੀ ਦੀ ਮੌਤ
. . .  1 day ago
ਪਾਤੜਾਂ, 21 ਅਕਤੂਬਰ (ਜਗਦੀਸ਼ ਸਿੰਘ ਕੰਬੋਜ)- ਪਾਤੜਾਂ ਇਲਾਕੇ 'ਚ ਕੁਝ ਹੀ ਦਿਨਾਂ 'ਚ ਡੇਂਗੂ ਬੁਖ਼ਾਰ ਨੇ ਅਜਿਹਾ ਕਹਿਰ ਢਾਹਿਆ ਹੈ ਕਿ ਸੈਂਕੜੇ ਲੋਕ ਇਸ ਬਿਮਾਰੀ ਤੋਂ ਪੀੜਤ ਹਨ । ਭਾਰੀ ਗਿਣਤੀ 'ਚ ਮਰੀਜ਼ ਨਿੱਜੀ ਹਸਪਤਾਲਾਂ 'ਚ ਇਲਾਜ ਲਈ ਦਾਖਲ ਹਨ। ਇਸ...
ਭਾਰਤ ਬਨਾਮ ਵੈਸਟ ਇੰਡੀਜ਼ : 25 ਓਵਰਾਂ ਤੋਂ ਬਾਅਦ ਭਾਰਤ 168/1
. . .  1 day ago
ਭਾਰਤ ਬਨਾਮ ਵੈਸਟ ਇੰਡੀਜ਼ : 20 ਓਵਰਾਂ ਤੋਂ ਬਾਅਦ ਭਾਰਤ 127/1
. . .  1 day ago
ਜੰਮੂ-ਕਸ਼ਮੀਰ 'ਚ ਭੂਚਾਲ ਦੇ ਹਲਕੇ ਝਟਕੇ ਮਹਿਸੂਸ
. . .  1 day ago
ਸ੍ਰੀਨਗਰ, 21 ਅਕਤੂਬਰ - ਜੰਮੂ-ਕਸ਼ਮੀਰ 'ਚ ਅੱਜ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 3.3 ਮਾਪੀ ਗਈ ਹੈ। ਹਾਲਾਂਕਿ ਭੂਚਾਲ ਕਰ ਕੇ ਕਿਸੇ ਜਾਨੀ ਮਾਲੀ ਨੁਕਸਾਨ ਦੀ ਖ਼ਬਰ ਨਹੀਂ ....
ਭਾਰਤ ਬਨਾਮ ਵੈਸਟ ਇੰਡੀਜ਼ : 15 ਓਵਰਾਂ ਤੋਂ ਬਾਅਦ ਭਾਰਤ 99/1
. . .  1 day ago
ਭਾਰਤ ਬਨਾਮ ਵੈਸਟ ਇੰਡੀਜ਼ : ਵਿਰਾਟ ਕੋਹਲੀ ਦੀਆਂ 50 ਦੌੜਾਂ ਪੂਰੀਆਂ
. . .  1 day ago
ਭਾਰਤ ਬਨਾਮ ਵੈਸਟ ਇੰਡੀਜ਼ : 10 ਓਵਰਾਂ ਤੋਂ ਬਾਅਦ ਭਾਰਤ 71/1
. . .  1 day ago
ਬਹਿਰੀਨ ਤੋਂ ਆਇਆ ਮੰਢਾਲੀ ਦਾ ਨੌਜਵਾਨ ਦਿੱਲੀ ਏਅਰਪੋਰਟ ਤੋਂ ਲਾਪਤਾ
. . .  1 day ago
ਬੰਗਾ 21, ਅਕਤੂਬਰ - ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪਿੰਡ ਮੰਢਾਲੀ ਦੇ ਨੌਜਵਾਨ ਦਾ ਦਿੱਲੀ ਏਅਰਪੋਰਟ ਤੋਂ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਲਾਪਤਾ ਨੌਜਵਾਨ ਦੀ ਪਤਨੀ ਬਲਜੀਤ ਕੌਰ ਨੇ ਦੱਸਿਆ ਕਿ ਉਸ ਦਾ ਪਤੀ...
ਭਾਰਤ ਬਨਾਮ ਵੈਸਟ ਇੰਡੀਜ਼ : 5 ਓਵਰਾਂ ਤੋਂ ਬਾਅਦ ਭਾਰਤ 23/1
. . .  1 day ago
ਤਾਇਵਾਨ 'ਚ ਪਟੜੀ ਤੋਂ ਉਤਰੀ ਟਰੇਨ, 17 ਲੋਕਾਂ ਦੀ ਮੌਤ
. . .  1 day ago
ਤਾਇਪੇ, 21 ਅਕਤੂਬਰ- ਉੱਤਰੀ-ਪੂਰਬੀ ਤਾਇਵਾਨ 'ਚ ਅੱਜ ਇੱਕ ਟਰੇਨ ਦੇ ਪਟੜੀ ਉਤਰਨ ਕਾਰਨ 17 ਲੋਕਾਂ ਦੀ ਮੌਤ ਹੋ ਗਈ। ਉੱਥੇ ਹੀ ਇਸ ਹਾਦਸੇ 'ਚ 101 ਲੋਕ ਜ਼ਖ਼ਮੀ ਹੋਏ ਹਨ। ਤਾਇਵਾਨ ਦੇ ਰੇਲਵੇ ਪ੍ਰਸ਼ਾਸਨ ਵਲੋਂ ਇਸ ਹਾਦਸੇ ਸੰਬੰਧੀ ਜਾਣਕਾਰੀ ਦਿੱਤੀ...
ਭਾਰਤ ਬਨਾਮ ਵੈਸਟ ਇੰਡੀਜ਼ : ਭਾਰਤ ਨੂੰ ਲੱਗਿਆ ਪਹਿਲਾਂ ਝਟਕਾ, ਸ਼ਿਖਰ ਧਵਨ 4 ਦੌੜਾਂ ਬਣਾ ਕੇ ਆਊਟ
. . .  1 day ago
ਲਗਾਤਾਰ ਚੌਥੇ ਦਿਨ ਘਟੀਆਂ ਪੈਟਰੋਲ-ਡੀਜਲ ਦੀਆਂ ਕੀਮਤਾਂ
. . .  1 day ago
ਜੰਮੂ-ਕਸ਼ਮੀਰ 'ਚ ਦੋ ਪਾਕਿਸਤਾਨੀ ਘੁਸਪੈਠੀਏ ਢੇਰ, ਸੁਰੱਖਿਆ ਬਲਾਂ ਦੇ ਤਿੰਨ ਜਵਾਨ ਸ਼ਹੀਦ
. . .  1 day ago
ਅੰਮ੍ਰਿਤਸਰ ਰੇਲ ਹਾਦਸਾ : ਜ਼ਖ਼ਮੀ ਲੋਕਾਂ ਨੂੰ ਮਿਲਣ ਲਈ ਹਸਪਤਾਲ ਪਹੁੰਚੇ ਸਿਹਤ ਮੰਤਰੀ ਮਹਿੰਦਰਾ
. . .  1 day ago
ਭਾਰਤ ਬਨਾਮ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੇ ਭਾਰਤ ਨੂੰ ਜਿੱਤ ਲਈ ਦਿੱਤਾ 323 ਦੌੜਾਂ ਦਾ ਟੀਚਾ
. . .  1 day ago
ਭਾਰਤ ਬਨਾਮ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੂੰ ਲੱਗਾ 8ਵਾਂ ਝਟਕਾ
. . .  1 day ago
'ਮੀ ਟੂ' ਮੁਹਿੰਮ ਦੇ ਚੱਲਦਿਆਂ ਅਨੂ ਮਲਿਕ ਦੀ 'ਇੰਡੀਅਨ ਆਇਡਲ' 'ਚੋਂ ਹੋਈ ਛੁੱਟੀ
. . .  1 day ago
ਅਗਲੇ ਮਹੀਨੇ ਵਿਆਹ ਦੇ ਬੰਧਨ 'ਚ ਬੱਝਣਗੇ ਦੀਪਿਕਾ ਅਤੇ ਰਣਵੀਰ
. . .  1 day ago
ਪੁਲਿਸ ਕਮਿਸ਼ਨਰ ਦਾ ਬਿਆਨ- ਧੋਬੀ ਘਾਟ 'ਤੇ ਦੁਸਹਿਰਾ ਮਨਾਉਣ ਲਈ ਦਿੱਤੀ ਸੀ ਸ਼ਰਤੀਆ ਮਨਜ਼ੂਰੀ
. . .  1 day ago
ਕੋਲੇ ਦੀ ਖਾਨ 'ਚ ਹੋਇਆ ਧਮਾਕਾ, 22 ਕਾਮੇ ਫਸੇ
. . .  1 day ago
ਭਾਰਤ ਬਨਾਮ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੂੰ ਲੱਗਾ 6ਵਾਂ ਝਟਕਾ
. . .  1 day ago
ਜੀਪ ਦੇ ਖੱਡ 'ਚ ਡਿੱਗਣ ਕਾਰਨ ਇੱਕ ਦੀ ਮੌਤ, 9 ਜ਼ਖ਼ਮੀ
. . .  1 day ago
ਭਾਰਤ ਬਨਾਮ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੂੰ ਲੱਗਾ ਪੰਜਵਾਂ ਝਟਕਾ
. . .  1 day ago
ਅੰਮ੍ਰਿਤਸਰ ਰੇਲ ਹਾਦਸਾ : ਜ਼ਖਮੀਆਂ ਦਾ ਹਾਲ ਜਾਣਨ ਹਸਪਤਾਲ ਪਹੁੰਚੇ ਸਿੱਧੂ
. . .  1 day ago
ਮੋਤੀ ਮਹਿਲ ਵੱਲ ਵੱਧ ਰਹੇ ਅਧਿਆਪਕਾਂ ਨੂੰ ਪੁਲਿਸ ਨੇ ਫੁਹਾਰਾ ਚੌਕ ਨੇੜੇ ਰੋਕਿਆ
. . .  1 day ago
ਮੋਦੀ ਨੇ ਯੂਥ ਓਲੰਪਿਕ ਖੇਡਾਂ ਦੇ ਤਮਗਾ ਜੇਤੂ ਖਿਡਾਰੀਆਂ ਨੂੰ ਕੀਤਾ ਸਨਮਾਨਿਤ
. . .  1 day ago
ਵਪਾਰੀ ਨੂੰ ਗੋਲੀ ਮਾਰ ਕੇ ਨਕਦੀ ਵਾਲਾ ਬੈਗ ਲੈ ਕੇ ਫ਼ਰਾਰ ਹੋਏ ਲੁਟੇਰੇ
. . .  1 day ago
ਭਾਰਤ ਬਨਾਮ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੂੰ ਲੱਗਾ ਚੌਥਾ ਝਟਕਾ
. . .  1 day ago
ਪਟਿਆਲਾ : ਅਧਿਆਪਕਾਂ ਨੇ ਮੋਤੀ ਮਹਿਲ ਵੱਲ ਕੀਤਾ ਕੂਚ
. . .  1 day ago
ਭਾਰਤ ਬਨਾਮ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੂੰ ਲੱਗਾ ਤੀਜਾ ਝਟਕਾ
. . .  1 day ago
ਅਫਗਾਨਿਸਤਾਨ 'ਚ ਚੋਣਾਂ ਦੌਰਾਨ ਹੋਏ ਬੰਬ ਧਮਾਕੇ 'ਚ 11 ਲੋਕਾਂ ਦੀ ਮੌਤ
. . .  1 day ago
ਭਾਰਤ ਬਨਾਮ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੂੰ ਲੱਗਾ ਦੂਜਾ ਝਟਕਾ
. . .  1 day ago
ਰੂਹ ਕੰਬਾਊ ਹਾਦਸੇ ਤੋਂ ਬਾਅਦ ਜੌੜਾ ਫਾਟਕ 'ਤੇ ਮੁੜ ਬਹਾਲ ਹੋਈ ਰੇਲ ਆਵਾਜਾਈ
. . .  1 day ago
ਭਾਰਤ ਬਨਾਮ ਵੈਸਟ ਇੰਡੀਜ਼ : 10 ਓਵਰਾਂ ਤੋਂ ਬਾਅਦ ਵੈਸਟ ਇੰਡੀਜ਼ 60/1
. . .  1 day ago
ਸੜਕ ਹਾਦਸੇ 'ਚ ਮਾਂ-ਧੀ ਦੀ ਮੌਤ, ਪਿਤਾ ਜ਼ਖਮੀ
. . .  1 day ago
ਕੁਲਗਾਮ 'ਚ ਮੁਠਭੇੜ ਵਾਲੀ ਥਾਂ 'ਤੇ ਧਮਾਕੇ 'ਚ ਤਿੰਨ ਨਾਗਰਿਕਾਂ ਦੀ ਮੌਤ, ਕਈ ਜ਼ਖ਼ਮੀ
. . .  1 day ago
ਮੋਤੀ ਮਹਿਲ ਘੇਰਨ ਲਈ ਅਧਿਆਪਕ ਤੇ ਹੋਰਨਾਂ ਜਥੇਬੰਦੀਆਂ ਦੇ ਕਾਰਕੁਨ ਪਟਿਆਲਾ ਪਹੁੰਚੇ
. . .  1 day ago
ਕੈਪਟਨ ਨੇ ਅੰਮ੍ਰਿਤਸਰ ਹਾਦਸੇ 'ਚ ਮਾਰੇ ਗਏ ਲੋਕਾਂ ਦੀ ਸਮਾਜਿਕ-ਆਰਥਿਕ ਰਿਪੋਰਟ ਤਿਆਰ ਕਰਨ ਦੇ ਦਿੱਤੇ ਹੁਕਮ
. . .  1 day ago
ਅੰਮ੍ਰਿਤਸਰ ਦੇ ਜੌੜਾ ਫਾਟਕ 'ਤੇ ਰੇਲ ਆਵਾਜਾਈ ਦੀ ਬਹਾਲੀ ਲਈ ਪੁਲਿਸ ਵਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ
. . .  1 day ago
ਜਲੰਧਰ 'ਚ ਡੀ. ਜੀ. ਪੀ. ਅਰੋੜਾ ਨੇ ਸ਼ਹੀਦ ਪੁਲਿਸ ਜਵਾਨਾਂ ਨੂੰ ਭੇਂਟ ਕੀਤੀ ਸ਼ਰਧਾਂਜਲੀ
. . .  1 day ago
ਭਾਰਤ ਬਨਾਮ ਵੈਸਟ ਇੰਡੀਜ਼ : ਭਾਰਤ ਨੇ ਜਿੱਤੀ ਟਾਸ, ਪਹਿਲਾਂ ਗੇਂਦਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਅੰਮ੍ਰਿਤਸਰ : ਜੌੜਾ ਫਾਟਕ 'ਤੇ ਲਗਾਈ ਗਈ ਧਾਰਾ 144
. . .  1 day ago
ਪਤੀ ਵੱਲੋਂ ਬੇਰਹਿਮੀ ਨਾਲ ਪਤਨੀ ਦਾ ਕਤਲ
. . .  1 day ago
ਪਟਿਆਲਾ 'ਚ ਰੈਲੀ ਕਰਨ ਲਈ ਪੁੱਜੇ 136 ਏਡਿਡ ਕਾਲਜਾਂ ਦੇ ਪ੍ਰੋਫੈਸਰ
. . .  1 day ago
ਅੰਮ੍ਰਿਤਸਰ 'ਚ ਪੱਥਰ ਬਾਜ਼ੀ ਦੌਰਾਨ ਇਕ ਜਵਾਨ ਜ਼ਖਮੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 12 ਜੇਠ ਸੰਮਤ 550
ਿਵਚਾਰ ਪ੍ਰਵਾਹ: ਅਸੀਂ ਭੁੱਲ ਗਏ ਹਾਂ ਕਿ ਪਾਣੀ ਅਤੇ ਜੀਵਨ ਇਕੋ ਲੜੀ ਦੀਆਂ ਕੜੀਆਂ ਹਨ। -ਜੇਕਿਊਸ ਕੋਸਤੀਏ

ਫਰੀਦਕੋਟ / ਮੁਕਤਸਰ

ਬੈਂਕ ਮੁਲਾਜ਼ਮਾਂ ਨੇ ਤਨਖ਼ਾਹਾਂ 'ਚ 2 ਫ਼ੀਸਦੀ ਵਾਧੇ ਨੂੰ ਠੁਕਰਾਉਂਦਿਆਂ ਕੀਤਾ ਰੋਸ ਪ੍ਰਦਰਸ਼ਨ

ਜੈਤੋ, 24 ਮਈ (ਭੋਲਾ ਸ਼ਰਮਾ)- ਯੂਨਾਈਟਿਡ ਫੋਰਮ ਆਫ਼ ਬੈਂਕ ਯੂਨੀਅਨਜ਼ ਦੇ ਬੈਨਰ ਹੇਠ ਬੈਂਕ ਮੁਲਾਜ਼ਮਾਂ ਵਲੋਂ ਅੱਜ ਇੱਥੇ ਸਟੇਟ ਬੈਂਕ ਆਫ਼ ਇੰਡੀਆ ਦੀ ਸ਼ਾਖਾ ਦੇ ਬਾਹਰ ਕੇਂਦਰ ਸਰਕਾਰ ਅਤੇ ਆਈ. ਬੀ. ਏ. ਿਖ਼ਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ | ਆਗੂਆਂ ਨੇ ਬੈਂਕ ਕਰਮਚਾਰੀਆਂ ਦੀਆਂ ਤਨਖ਼ਾਹਾਂ ਵਿਚ 2 ਫ਼ੀਸਦੀ ਵਾਧੇ ਨੂੰ 'ਧੋਖਾ' ਦੱਸਦਿਆਂ ਸੰਘਰਸ਼ ਦਾ ਪਿੜ ਮਘਾਉਣ ਦੀ ਚਿਤਾਵਨੀ ਦਿੱਤੀ | ਸਟੇਟ ਬੈਂਕ ਆਫ਼ ਇੰਡੀਆ ਸਟਾਫ਼ ਐਸੋਸੀਏਸ਼ਨ ਦੇ ਪ੍ਰਬੰਧਕੀ ਸਕੱਤਰ ਕਾਮਰੇਡ ਇੰਦਰਜੀਤ ਸਿੰਘ ਸਿੱਧੂ ਨੇ ਕਿਹਾ ਕਿ ਬੀਤੀ 5 ਮਈ ਨੂੰ ਇੰਡੀਅਨ ਬੈਂਕ ਐਸੋਸੀਏਸ਼ਨ ਅਤੇ ਯੂਨਾਈਟਿਡ ਫੋਰਮ ਆਫ਼ ਬੈਂਕ ਯੂਨੀਅਨ ਵਿਚਕਾਰ 11ਵੇਂ ਦੋ-ਪੱਖੀ ਤਨਖ਼ਾਹ ਸਮਝੌਤੇ ਲਈ ਇਕ ਮੀਟਿੰਗ ਹੋਈ ਸੀ | ਇਸ ਮੀਟਿੰਗ ਵਿਚ ਇੰਡੀਅਨ ਬੈਂਕ ਐਸੋਸੀਏਸ਼ਨ ਨੇ ਬੈਂਕ ਮੁਲਾਜ਼ਮਾਂ ਅੱਗੇ 2 ਫੀਸਦੀ ਤਨਖ਼ਾਹ ਵਾਧੇ ਦੀ ਪੇਸ਼ਕਸ਼ ਕੀਤੀ | ਇਸ ਨੂੰ 9 ਮੁਲਾਜ਼ਮ ਜਥੇਬੰਦੀਆਂ ਦੇ ਸਮੂਹ ਯੂਨਾਈਟਿਡ ਫੋਰਮ ਆਫ਼ ਬੈਂਕ ਯੂਨੀਅਨ ਨੇ ਠੁਕਰਾ ਦਿੱਤਾ | ਉਨ੍ਹਾਂ ਸਰਕਾਰ 'ਤੇ ਹੱਲਾ ਬੋਲਦਿਆਂ ਆਖਿਆ ਕਿ 10ਵੇਂ ਤਨਖ਼ਾਹ ਸਮਝੌਤੇ ਦੀ ਮਿਆਦ 31 ਅਕਤੂਬਰ 2017 ਨੂੰ ਪੂਰੀ ਹੋ ਚੁੱਕੀ ਹੈ ਅਤੇ 1 ਨਵੰਬਰ 2017 ਨੂੰ ਨਵਾਂ ਸਮਝੌਤਾ ਹੋਣਾ ਸੀ, ਜੋ ਕਿ ਸਰਕਾਰ ਅਤੇ ਇੰਡੀਅਨ ਬੈਂਕ ਐਸੋਸੀਏਸ਼ਨ ਦੇ ਨਕਾਰਾਤਮਿਕ ਰਵੱਈਏ ਕਰਕੇ ਕਿਸੇ ਸਿਰੇ ਨਹੀਂ ਚੜ੍ਹ ਰਿਹਾ | 5 ਮਈ ਦੀ ਮਿਲਣੀ ਵਿਚ ਆਈ. ਬੀ. ਏ. ਦੇ ਅੜੀਅਲ ਰੁੱਖ਼ ਕਰਕੇ ਯੂਨਾਈਟਿਡ ਫੋਰਮ ਆਫ਼ ਬੈਂਕ ਯੂਨੀਅਨ ਨੇ 8 ਅਤੇ 9 ਮਈ ਨੂੰ ਦੇਸ਼ ਪੱਧਰ 'ਤੇ ਮੁਜ਼ਾਹਰੇ ਕੀਤੇ ਸਨ | ਉਨ੍ਹਾਂ ਕਿਹਾ ਕਿ ਬੈਂਕ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਬਾਕੀ ਮਹਿਕਮਿਆਂ ਦੇ ਮੁਕਾਬਲਤਨ ਪਹਿਲਾਂ ਹੀ ਬਹੁਤ ਘੱਟ ਹਨ ਪਰ ਕੰਮ ਦਾ ਬੋਝ ਦਿਨ-ਬ-ਦਿਨ ਵਧ ਰਿਹਾ ਹੈ | ਉਨ੍ਹਾਂ ਖ਼ੁਲਾਸਾ ਕੀਤਾ ਕਿ ਇਸ ਸਬੰਧੀ ਯੂ. ਐੱਫ. ਬੀ. ਯੂ. ਵਲੋਂ 30 ਅਤੇ 31 ਮਈ ਨੂੰ 48 ਘੰਟੇ ਦੀ ਲਗਾਤਾਰ ਹੜਤਾਲ ਕੀਤੀ ਜਾਵੇਗੀ | ਕਾਮਰੇਡ ਰਣਬੀਰ ਸਿੰਘ ਬਰਾੜ ਨੇ ਕਿਹਾ ਕਿ ਸਰਕਾਰ ਦੀਆਂ ਸਾਰੀਆਂ ਯੋਜਨਾਵਾਂ ਸਰਕਾਰੀ ਬੈਂਕਾਂ ਦੁਆਰਾ ਲਾਗੂ ਹੁੰਦੀਆਂ ਹਨ | ਸਰਕਾਰੀ ਬੈਂਕਾਂ ਦੇ ਮੁਲਾਜ਼ਮ ਇਮਾਨਦਾਰੀ ਅਤੇ ਤਨਦੇਹੀ ਨਾਲ ਇਨ੍ਹਾਂ ਨੂੰ ਸਫਲ ਬਣਾਉਂਦੇ ਹਨ ਪਰ ਜਦੋਂ ਤਨਖ਼ਾਹ 'ਚ ਵਾਧੇ ਦੀ ਗੱਲ ਆਉਂਦੀ ਹੈ ਤਾਂ ਸਰਕਾਰ ਅਤੇ ਸਰਕਾਰ ਦੀਆਂ ਸੰਸਥਾਵਾਂ ਵਲੋਂ ਮੁਲਾਜ਼ਮਾਂ ਨੂੰ ਜ਼ਲੀਲ ਕੀਤਾ ਜਾਂਦਾ ਹੈ ਜੋ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਯੋਗ ਨਹੀਂ | ਕਾਮਰੇਡ ਇੰਦਰਜੀਤ ਸਿੰਘ ਸਿੱਧੂ ਨੇ ਸਰਕਾਰ ਅਤੇ ਬੈਂਕ ਪ੍ਰਬੰਧਕਾਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਉਸ ਨੇ ਆਪਣੀ ਕਾਰਜਸ਼ੈਲੀ ਅਤੇ ਰਵੱਈਏ ਵਿਚ ਪਰਿਵਰਤਨ ਨਾ ਲਿਆਂਦਾ ਅਤੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਵਿਚ ਸਨਮਾਨਜਨਕ ਵਾਧੇ ਦੀ ਪੇਸ਼ਕਸ਼ ਨਾ ਕੀਤੀ ਤਾਂ ਆਉਣ ਵਾਲੇ ਸਮੇਂ ਵਿਚ ਜਥੇਬੰਦੀਆਂ ਸੰਘਰਸ਼ ਨੂੰ ਹੋਰ ਤੇਜ਼ ਕਰਨਗੀਆਂ | ਉਨ੍ਹਾਂ ਮੁਲਾਜ਼ਮ ਸਾਥੀਆਂ ਨੂੰ ਅਪੀਲ ਕੀਤੀ ਕਿ ਆਉਣ ਵਾਲ਼ੇ ਦਿਨਾਂ ਵਿਚ ਵੱਡੀਆਂ ਚੁਨੌਤੀਆਂ ਦਾ ਟਾਕਰਾ ਕਰਨ ਲਈ ਕਮਰ ਕੱਸ ਲੈਣ | ਪ੍ਰਦਰਸ਼ਨ 'ਚ ਬੈਂਕ ਦੇ ਚੀਫ਼ ਮੈਨੇਜਰ ਸੁਧਆਨਸ਼ੂ ਕੁਮਾਰ, ਮਹੇਸ਼ ਸ਼ਰਮਾ, ਕਾਮਰੇਡ ਰੋਹਿਤ ਰੰਜਨ, ਕਾਮਰੇਡ ਵਿਵੇਕ ਮਿੱਤਲ, ਰਣਬੀਰ ਸਿੰਘ ਬਰਾੜ, ਪਰਮਜੀਤ ਸਿੰਘ 'ਪੰਮਾ', ਸੁਰਿੰਦਰ ਸਿੰਘ, ਸਿਸਰ ਕੁਮਾਰ, ਅਵਤਾਰ ਸਿੰਘ, ਸ਼ੈਲੇਂਦਰ ਕੁਮਾਰ, ਨਿਤਿਨ, ਵਿਕਾਸ, ਰਾਜੂ ਸਿੰਘ, ਰਾਹੁਲ ਕੈਨ, ਗੁਰਪ੍ਰੀਤ ਸਿੰਘ, ਸੁਮਨਦੀਪ ਕੌਰ, ਸਰੋਜ, ਜਤਿਨ, ਹਰੀ ਕੁਮਾਰ, ਅਵਤਾਰ ਯਾਦਵ, ਅਵਤਾਰ ਤਾਰੀ, ਕਾਮਰੇਡ ਸੁਮਨ ਆਦਿ ਸ਼ਾਮਿਲ ਸਨ |

ਸਰਕਾਰੀ ਉਦਯੋਗਿਕ ਕੇਂਦਰ ਦੇ 25 ਵਿਦਿਆਰਥੀਆਂ ਦਾ ਨਤੀਜਾ ਬਦਲਿਆ

ਫ਼ਰੀਦਕੋਟ, 24 ਮਈ (ਸਰਬਜੀਤ ਸਿੰਘ)- ਸਥਾਨਕ ਸਰਕਾਰੀ ਉਦਯੋਗ ਸਿਖਲਾਈ ਕੇਂਦਰ (ਆਈ.ਟੀ.ਆਈ.) ਵਲੋਂ 25 ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕਰਦੇ ਹੋਏ ਆਲ ਇੰਡੀਆ ਟਰੇਡ ਟੈਸਟ ਵਿਚੋਂ ਪਹਿਲਾਂ ਤਾਂ ਪਾਸ ਕਰ ਦਿੱਤਾ ਪਰ ਮਹੀਨੇ ਬਾਅਦ ਫ਼ੇਲ੍ਹ ਕਰ ਦਿੱਤਾ ਗਿਆ ਹੈ | ਹੁਣ ਇਹ ...

ਪੂਰੀ ਖ਼ਬਰ »

ਸੀਵਰੇਜ ਦੀਆਂ ਪਾਈਪਾਂ ਪਾਉਣ ਲਈ ਪੁੱਟੇ ਖੱਡੇ 'ਚ ਢੱਠਾ ਡਿੱਗਿਆ

ਕੋਟਕਪੂਰਾ, 24 ਮਈ (ਮੇਘਰਾਜ)- ਅੱਜ ਕੋਟਕਪੂਰਾ ਦੇ ਮੁਹੱਲਾ ਪ੍ਰੇਮ ਨਗਰ ਵਿਖੇ ਸੀਵਰੇਜ ਦੀਆਂ ਪਾਈਪਾਂ ਪਾਉਣ ਲਈ ਪੁੱਟੇ ਵੱਡੇ ਖੱਡੇ ਵਿਚ ਇਕ ਢੱਠਾ ਡਿੱਗ ਪਿਆ ਅਤੇ ਕਾਫ਼ੀ ਦੇਰ ਬਾਅਦ ਜੇ. ਸੀ. ਬੀ. ਦੀ ਮਦਦ ਨਾਲ ਬਾਹਰ ਕੱਢਿਆ ਗਿਆ | ਜਾਣਕਾਰੀ ਅਨੁਸਾਰ ਮੁਹੱਲਾ ਪ੍ਰੇਮ ...

ਪੂਰੀ ਖ਼ਬਰ »

ਕੈਰੀਅਰ ਗਾਈਡੈਂਸ ਗਤੀਵਿਧੀਆਂ ਤਹਿਤ ਫ਼ਰੀਦਕੋਟ ਤਹਿਸੀਲ ਦੇ ਵੱਖ-ਵੱਖ ਮੁਕਾਬਲੇ ਕਰਵਾਏ

ਫ਼ਰੀਦਕੋਟ, 24 ਮਈ (ਜਸਵੰਤ ਸਿੰਘ ਪੁਰਬਾ)- ਫ਼ਰੀਦਕੋਟ ਤਹਿਸੀਲ ਦਾ ਪ੍ਰਤਿਭਾ ਖੋਜ ਮੇਲਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਫ਼ਰੀਦਕੋਟ ਵਿਖੇ ਕਰਵਾਇਆ ਗਿਆ, ਜਿਸ ਦਾ ਉਦਘਾਟਨ ਪਿ੍ੰਸੀਪਲ ਸੁਰੇਸ਼ ਅਰੋੜਾ ਨੇ ਕੀਤਾ | ਉਨ੍ਹਾਂ ਕਿਹਾ ਅਜੋਕੇ ਦੌਰ 'ਚ ਕੈਰੀਅਰ ...

ਪੂਰੀ ਖ਼ਬਰ »

ਪੰਜਾਬ ਸਰਕਾਰ ਪਰਜਾਪਤ ਸਮਾਜ ਦੀਆਂ ਮੰਗਾਂ ਜਲਦੀ ਪੂਰੀਆਂ ਕਰੇ

ਸਾਦਿਕ, 24 ਮਈ (ਗੁਰਭੇਜ ਸਿੰਘ ਚੌਹਾਨ)- ਪਰਜਾਪਤ ਘੁੰਮਹਾਰ ਮਹਾਂ ਸੰਘ ਪੰਜਾਬ ਦੀ ਅਹਿਮ ਮੀਟਿੰਗ ਪੂਰਨ ਚੰਦ ਦੇ ਗ੍ਰਹਿ ਵਿਖੇ ਹੋਈ, ਜਿਸ 'ਚ ਪੰਜਾਬ ਦੇ ਸੂਬਾ ਪ੍ਰਧਾਨ ਕਰਮ ਚੰਦ ਪੱਪੀ ਅਤੇ ਪੰਜਾਬ ਦੇ ਚੇਅਰਮੈਨ ਤਾਰਾ ਚੰਦ ਵਿਸ਼ੇਸ਼ ਤੌਰ 'ਤੇ ਪਹੰੁਚੇ | ਇਸ ਮੀਟਿੰਗ 'ਚ ...

ਪੂਰੀ ਖ਼ਬਰ »

ਵਿਆਹੁਤਾ ਵਲੋਂ ਫਾਹਾ ਲੈ ਕੇ ਖੁਦਕੁਸ਼ੀ

ਜੈਤੋ, 24 ਮਈ (ਗੁਰਚਰਨ ਸਿੰਘ ਗਾਬੜੀਆ)- ਪਿੰਡ ਚੈਨਾ ਵਿਖੇ ਪਤੀ ਵਲੋਂ ਦਾਜ ਦੀ ਮੰਗ ਨੂੰ ਲੈ ਕੇ ਤੰਗ ਪ੍ਰੇਸ਼ਾਨ ਕਰਨ 'ਤੇ ਇਕ ਵਿਆਹੁਤਾ ਵਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲੈਣ ਦੀ ਖ਼ਬਰ ਹੈ | ਥਾਣਾ ਜੈਤੋ ਦੇ ਐੱਸ. ਐੱਚ. ਓ. ਇੰਸਪੈਕਟਰ ਜਗਦੇਵ ਸਿੰਘ ਨੇ ...

ਪੂਰੀ ਖ਼ਬਰ »

ਬੈਂਕ ਮੁਲਾਜ਼ਮਾਂ ਨੇ ਤਨਖ਼ਾਹਾਂ 'ਚ 2 ਫ਼ੀਸਦੀ ਵਾਧੇ ਨੂੰ ਠੁਕਰਾਉਂਦਿਆਂ ਕੀਤਾ ਰੋਸ ਪ੍ਰਦਰਸ਼ਨ

ਜੈਤੋ, 24 ਮਈ (ਭੋਲਾ ਸ਼ਰਮਾ)- ਯੂਨਾਈਟਿਡ ਫੋਰਮ ਆਫ਼ ਬੈਂਕ ਯੂਨੀਅਨਜ਼ ਦੇ ਬੈਨਰ ਹੇਠ ਬੈਂਕ ਮੁਲਾਜ਼ਮਾਂ ਵਲੋਂ ਅੱਜ ਇੱਥੇ ਸਟੇਟ ਬੈਂਕ ਆਫ਼ ਇੰਡੀਆ ਦੀ ਸ਼ਾਖਾ ਦੇ ਬਾਹਰ ਕੇਂਦਰ ਸਰਕਾਰ ਅਤੇ ਆਈ. ਬੀ. ਏ. ਿਖ਼ਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ | ਆਗੂਆਂ ਨੇ ਬੈਂਕ ...

ਪੂਰੀ ਖ਼ਬਰ »

ਮੁਆਫ਼ੀ ਮੰਗਣ 'ਤੇ ਹੋਇਆ ਨਿੱਜੀ ਬੱਸ ਅਤੇ ਸਰਕਾਰੀ ਬੱਸ ਵਾਲਿਆਂ ਦਾ ਸਮਝੌਤਾ

ਕੋਟਕਪੂਰਾ, 24 ਮਈ (ਮੋਹਰ ਸਿੰਘ ਗਿੱਲ)- ਇੱਥੋਂ ਦੇ ਨਵੇਂ ਬੱਸ ਅੱਡੇ 'ਚ ਅੱਜ ਦੁਪਹਿਰ ਵੇਲੇ ਉਸ ਸਮੇਂ ਸਥਿਤੀ ਤਣਾਅਪੂਰਨ ਬਣ ਗਈ, ਜਦ ਇਕ ਨਿੱਜੀ ਮਾਲਕੀ ਵਾਲੀ ਵੱਡੇ ਟਰਾਂਸਪੋਰਟ ਘਰਾਣੇ ਦੀ ਬੱਸ ਦੇ ਕੰਡਕਟਰ ਦੀ ਇਕ ਸਰਕਾਰੀ ਬੱਸ ਦੇ ਕੰਡਕਟਰ ਨਾਲ਼ ਬਹਿਸਬਾਜ਼ੀ ਹੋ ਗਈ | ...

ਪੂਰੀ ਖ਼ਬਰ »

ਡੇਅਰੀ ਵਿਭਾਗ ਨੇ ਮੁਫ਼ਤ ਦੁੱਧ ਪਰਖ ਕੈਂਪ ਲਗਾਇਆ

ਫ਼ਰੀਦਕੋਟ, 24 ਮਈ (ਜਸਵੰਤ ਸਿੰਘ ਪੁਰਬਾ)- ਲੋਕਾਂ ਦੀ ਸਿਹਤ ਨਾਲ ਕਿਸੇ ਵੀ ਤਰ੍ਹਾਂ ਦੇ ਖਿਲਵਾੜ ਨੂੰ ਰੋਕਣ ਲਈ ਡਿਪਟੀ ਡਾਇਰੈਕਟਰ ਡੇਅਰੀ ਨਿਰਵੈਰ ਸਿੰਘ ਬਰਾੜ ਫ਼ਰੀਦਕੋਟ ਦੀ ਯੋਗ ਅਗਵਾਈ ਹੇਠ ਸਥਾਨਕ ਗੁਰਦੁਆਰਾ ਸਾਹਿਬਜ਼ਾਦਾ ਅਜੀਤ ਸਿੰਘ ਚੈਰੀਟੇਬਲ ਸੁਸਾਇਟੀ ...

ਪੂਰੀ ਖ਼ਬਰ »

ਤਨਖਾਹਾਂ ਦੇ ਮਾਮੂਲੀ ਵਾਧੇ ਦੇ ਵਿਰੋਧ 'ਚ ਬੈਂਕ ਮੁਲਾਜ਼ਮਾਂ ਵਲੋਂ ਰੋਸ ਪ੍ਰਦਰਸ਼ਨ

ਗੋਲੇਵਾਲਾ, 24 ਮਈ (ਅਮਰਜੀਤ ਬਰਾੜ)- ਯੂਨਾਈਟਿਡ ਫੋਰਮ ਆਫ਼ ਬੈਂਕ ਯੂਨੀਅਨਜ਼ ਦੇ ਬੈਨਰ ਹੇਠ ਸਟੇਟ ਬੈਂਕ ਆਫ਼ ਇੰਡੀਆ ਬਰਾਂਚ ਗੋਲੇਵਾਲਾ ਦੇ ਮੁਲਾਜ਼ਮਾਂ ਵਲੋਂ ਬੈਂਕ ਦੇ ਬਾਹਰ ਕੇਦਰ ਸਰਕਾਰ ਅਤੇ ਆਈ. ਬੀ. ਏ. ਦੇ ਿਖ਼ਲਾਫ਼ ਨਾਅਰੇਬਾਜ਼ੀ ਕੀਤੀ ਗਈ | ਯੂਨੀਅਨ ਮੈਂਬਰ ...

ਪੂਰੀ ਖ਼ਬਰ »

ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ

ਬਾਜਾਖਾਨਾ, 24 ਮਈ (ਜੀਵਨ ਗਰਗ)- ਸੰਤ ਬਾਬਾ ਭਾਗ ਸਿੰਘ ਯਾਦਗਾਰੀ ਵਿੱਦਿਅਕ ਸੰਸਥਾਵਾਂ ਸੁਖਾਨੰਦ ਮੋਗਾ ਵਿਖੇ 23 ਮਈ 2018 ਨੂੰ ਮਨੋਹਰ ਲਾਲ ਸਿੰਗਲਾ ਚੈਰੀਟੇਬਲ ਹਸਪਤਾਲ ਵਲੋਂ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ | ਕੈਂਪ 'ਚ 18 ਸਾਲ ਤੋਂ ਵੱਧ ਉਮਰ ਦੀਆਂ ...

ਪੂਰੀ ਖ਼ਬਰ »

ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਬੱਸ ਰਵਾਨਾ

ਕੋਟਕਪੂਰਾ, 24 ਮਈ (ਮੇਘਰਾਜ)- ਸ੍ਰੀ ਗੁਰੂ ਰਵਿਦਾਸ ਸੁਸਾਇਟੀ, ਸ੍ਰੀ ਗੁਰੂ ਰਵਿਦਾਸ ਮੰਦਿਰ ਕਿ੍ਸ਼ਨਾ ਨਗਰ, ਕੋਟਕਪੂਰਾ ਤੋਂ ਸ੍ਰੀ ਗੁਰੂ ਰਵਿਦਾਸ ਜੀ ਨਾਲ ਸਬੰਧਿਤ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਬੱਸ ਨੂੰ ਰਵਾਨਾ ਕੀਤਾ ਗਿਆ | ਇਸ ਦੌਰਾਨ ਸ਼ਹੀਦ ਸੰਤ ਰਾਮਾਨੰਦ ...

ਪੂਰੀ ਖ਼ਬਰ »

ਨਸ਼ਿਆਂ ਦੇ ਸੁਦਾਗਰਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ- ਐੱਸ. ਐੱਚ. ਓ.

ਜੈਤੋ, 24 ਮਈ (ਭੋਲਾ ਸ਼ਰਮਾ)- ਸਮਾਜ ਵਿਰੋਧੀ ਅਨਸਰਾਂ, ਨਸ਼ੀਲੇ ਪਦਾਰਥਾਂ ਦੇ ਤਸਕਰਾਂ, ਦੜਾ ਸੱਟਾ, ਲੁੱਟਾਂ-ਖੋਹਾਂ ਕਰਨ ਵਾਲਿਆਂ ਅਤੇ ਅਮਨ ਕਾਨੂੰਨ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ | ਇਹ ਪ੍ਰਗਟਾਵਾ ਥਾਣਾ ਜੈਤੋ ਦੇ ਐੱਸ.ਐੱਚ.ਓ. ...

ਪੂਰੀ ਖ਼ਬਰ »

ਲੜਕੀਆਂ ਦਾ 15 ਰੋਜ਼ਾ ਖੇਡ ਕਬੱਡੀ ਕੈਂਪ ਸ਼ੁਰੂ

ਫ਼ਰੀਦਕੋਟ, 24 ਮਈ (ਸਰਬਜੀਤ ਸਿੰਘ)- ੲਲੀਟ ਸਪੋਰਟਸ ਕਲਚਰਲ ਐਾਡ ਸੋਸ਼ਲ ਵੈੱਲਫੇਅਰ ਆਰਗੇਨਾਈਜ਼ੇਸ਼ਨ ਵਲੋਂ 15 ਰੋਜ਼ਾ ਖੇਡ ਸਰਕਲ ਕਬੱਡੀ ਕੈਂਪ ਦਾ ਆਗਾਜ਼ ਸਥਾਨਕ ਬਲਬੀਰ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਦੇ ਕਬੱਡੀ ਮੈਦਾਨ ਵਿਖੇ ਕੀਤਾ ਗਿਆ, ਜਿਸ ਵਿਚ ਪੂਰੇ ...

ਪੂਰੀ ਖ਼ਬਰ »

ਮਲੇਰੀਏ ਤੇ ਡੇਂਗੂ ਦੀ ਰੋਕਥਾਮ ਸਬੰਧੀ ਜਾਗਰੂਕਤਾ ਸਮਾਗਮ

ਕੋਟਕਪੂਰਾ, 24 ਮਈ (ਮੋਹਰ ਸਿੰਘ ਗਿੱਲ)- ਡੀ. ਸੀ. ਐੱਮ. ਇੰਟਰਨੈਸ਼ਨਲ ਸਕੂਲ 'ਚ ਨੌਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਮਲੇਰੀਏ ਅਤੇ ਡੇਂਗੂ ਦੀ ਰੋਕਥਾਮ ਤੇ ਬਚਾਅ ਸਬੰਧੀ ਇਕ ਜਾਗਰੂਕਤਾ ਸਮਾਗਮ ਕਰਵਾਇਆ ਗਿਆ | ਸੰਸਥਾ ਦੇ ਪਿ੍ੰਸੀਪਲ ਸ਼ਵਿੰਦਰ ਸੇਠੀ ਦੀ ...

ਪੂਰੀ ਖ਼ਬਰ »

ਬਾਬਾ ਫ਼ਰੀਦ ਪਬਲਿਕ ਸਕੂਲ ਵਿਖੇ ਮਾਪਿਆਂ ਦੀ ਕਾਊਾਸਲਿੰਗ ਕਰਵਾਈ

ਫ਼ਰੀਦਕੋਟ, 24 ਮਈ (ਜਸਵੰਤ ਸਿੰਘ ਪੁਰਬਾ)- ਬਾਬਾ ਫ਼ਰੀਦ ਪਬਲਿਕ ਸਕੂਲ ਫ਼ਰੀਦਕੋਟ ਵਿਖੇ ਨਰਸਰੀ ਤੋਂ ਦਸਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੇ ਮਾਪਿਆਂ ਦਾ ਕਾਊਾਸਲਿੰਗ ਸੈਸ਼ਨ ਰੱਖਿਆ ਗਿਆ | ਇਹ ਇਕੋ ਇਕ ਇਹੋ ਜਿਹਾ ਸਕੂਲ ਹੈ ਜਿੱਥੇ ਮਾਪਿਆਂ ਦੀ ਕਾਊਾਸਲਿੰਗ ਵੀ ਕੀਤੀ ...

ਪੂਰੀ ਖ਼ਬਰ »

ਦਿੱਲੀ ਇੰਟਰਨੈਸ਼ਨਲ ਸਕੂਲ 'ਚ ਟੀਕਾਕਰਨ ਕੈਂਪ ਲਗਾਇਆ

ਫ਼ਰੀਦਕੋਟ, 24 ਮਈ (ਚਰਨਜੀਤ ਸਿੰਘ ਗੋਂਦਾਰਾ)- ਦਿੱਲੀ ਇੰਟਰਨੈਸ਼ਨਲ ਸਕੂਲ ਫ਼ਰੀਦਕੋਟ 'ਚ 9 ਮਹੀਨੇ ਤੋਂ 15 ਸਾਲ ਤੱਕ ਦੇ ਬੱਚਿਆਂ ਦਾ ਖ਼ਸਰਾ, ਰੂਬੇਲਾ ਦੇ ਦੂਜੇ ਗੇੜ ਦਾ ਟੀਕਾਕਰਨ ਕੈਂਪ ਲਗਾਇਆ ਗਿਆ, ਜਿਸ 'ਚ ਸਕੂਲ ਦੇ ਜੂਨੀਅਰ, ਸੀਨੀਅਰ ਵਿੰਗ 'ਚ ਸਿਵਲ ਹਸਪਤਾਲ ...

ਪੂਰੀ ਖ਼ਬਰ »

ਕਿ੍ਕਟ ਅੰਡਰ-19 ਲੜਕੀਆਂ ਦੇ ਟਰਾਇਲ ਕੱਲ੍ਹ

ਫ਼ਰੀਦਕੋਟ, 24 ਮਈ (ਚਰਨਜੀਤ ਸਿੰਘ ਗੋਂਦਾਰਾ)- ਜ਼ਿਲ੍ਹਾ ਕਿ੍ਕਟ ਐਸੋਸੀਏਸ਼ਨ ਫ਼ਰੀਦਕੋਟ ਵਲੋਂ ਅੰਡਰ-19 ਲੜਕੀਆਂ (ਕਿ੍ਕਟ) ਦੇ ਟਰਾਇਲ 26 ਮਈ ਨੂੰ ਸ਼ਾਮ 4 ਵਜੇ ਸਰਕਾਰੀ ਬਰਜਿੰਦਰਾ ਕਾਲਜ ਫ਼ਰੀਦਕੋਟ ਦੀ ਗਰਾਊਾਡ 'ਚ ਕਰਵਾਏ ਜਾ ਰਹੇ ਹਨ | ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ...

ਪੂਰੀ ਖ਼ਬਰ »

ਵਿੱਦਿਅਕ ਟੂਰ ਲਗਾਇਆ

ਬਾਜਾਖਾਨਾ, 24 ਮਈ (ਜੀਵਨ ਗਰਗ)- ਸ਼ੇਖ਼ ਫ਼ਰੀਦ ਸੀਨੀਅਰ ਸੈਕੰਡਰੀ ਸਕੂਲ ਬਾਜਾਖਾਨਾ ਵਲੋਂ ਵਿਦਿਆਰਥੀਆਂ ਦਾ ਵਿੱਦਿਅਕ ਟੂਰ ਲਗਾਇਆ ਗਿਆ | ਇਸ ਟੂਰ ਦੌਰਾਨ ਵਿਦਿਆਰਥੀਆਂ ਨੂੰ ਸ੍ਰੀ ਅੰਮਿ੍ਤਸਰ ਸਾਹਿਬ ਲਿਜਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੂੰ ਸ੍ਰੀ ਦਰਬਾਰ ...

ਪੂਰੀ ਖ਼ਬਰ »

ਕਿਸਾਨ ਝੋਨੇ ਦੀਆਂ ਸਿਫ਼ਾਰਸ਼ ਕੀਤੀਆਂ ਕਿਸਮਾਂ ਦੀ ਹੀ ਪਨੀਰੀ ਦੀ ਬਿਜਾਈ ਕਰਨ- ਡਾ. ਸੁਧੀਰ ਮਿਸ਼ਰਾ

ਫ਼ਰੀਦਕੋਟ, 24 ਮਈ (ਜਸਵੰਤ ਸਿੰਘ ਪੁਰਬਾ)- ਭਾਰਤ ਮੌਸਮ ਵਿਗਿਆਨ ਵਿਭਾਗ ਚੰਡੀਗੜ੍ਹ ਵਲੋਂ ਜਾਰੀ ਕੀਤੀ ਭਵਿੱਖ ਬਾਣੀ ਦੇ ਆਧਾਰ 'ਤੇ ਆਉਣ ਵਾਲੇ ਪੰਜ ਦਿਨਾਂ ਵਿਚ ਫ਼ਰੀਦਕੋਟ ਜ਼ਿਲ੍ਹੇ 'ਚ ਘੱਟ ਤੋਂ ਘੱਟ ਅਤੇ ਵੱਧ ਤੋਂ ਵੱਧ ਤਾਪਮਾਨ ਕ੍ਰਮਵਾਰ 26 ਤੋਂ 27 ਅਤੇ 43 ਤੋਂ 45 ਡਿਗਰੀ ...

ਪੂਰੀ ਖ਼ਬਰ »

ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਬੇਅਥਾਹ ਵਾਧਾ ਲੋਕ ਵਿਰੋਧੀ- ਔਲਖ

ਜੈਤੋ, 24 ਮਈ (ਭੋਲਾ ਸ਼ਰਮਾ)- ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਬੇਅਥਾਹ ਵਾਧਾ ਕਰਕੇ ਕੇਂਦਰ ਦੀ ਭਾਜਪਾ ਸਰਕਾਰ ਨੇ ਲੋਕ ਵਿਰੋਧੀ ਹੋਣ ਦਾ ਸਬੂਤ ਹੀ ਨਹੀਂ ਦਿੱਤਾ, ਸਗੋਂ ਆਮ ਵਿਅਕਤੀ 'ਤੇ ਕਰੋੜਾਂ ਰੁਪਏ ਦਾ ਬੋਝ ਪਾ ਕੇ ਮਹਿੰਗਾਈ ਦੇ ਆਲਮ ਵਿਚ ਡੁੱਬੋ ਦਿੱਤਾ ਹੈ | ...

ਪੂਰੀ ਖ਼ਬਰ »

ਨਵਰਾਹੀ ਘੁਗਿਆਣਵੀ ਦੀ ਪੁਸਤਕ 'ਖਰਖਰਾ' 'ਤੇ ਗੋਸ਼ਟੀ 27 ਨੂੰ

ਫ਼ਰੀਦਕੋਟ, 24 ਮਈ (ਜਸਵੰਤ ਸਿੰਘ ਪੁਰਬਾ)- ਪੰਜਾਬੀ ਸਾਹਿਤ ਸਭਾ ਫ਼ਰੀਦਕੋਟ ਦੇ ਮੁੱਖ ਸਰਪ੍ਰਸਤ ਨਵਰਾਹੀ ਘੁਗਿਆਣਵੀ ਦੀ ਕਾਵਿ ਵਿਅੰਗ ਪੁਸਤਕ 'ਖਰਖਰਾ' 'ਤੇ ਗੋਸ਼ਟੀ 27 ਮਈ ਐਤਵਾਰ ਨੂੰ 10 ਵਜੇ ਸਰਕਾਰੀ ਡਾਈਟ ਸੰਸਥਾ ਫ਼ਰੀਦਕੋਟ ਵਿਖੇ ਹੋਵੇਗੀ | ਸਮਾਗਮ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਸ਼ਾਹਕੋਟ ਤੋਂ ਕਾਂਗਰਸ ਦਾ ਉਮੀਦਵਾਰ ਵੱਡੇ ਫਰਕ ਨਾਲ ਜਿੱਤੇਗਾ- ਕਾਂਗਰਸੀ ਆਗੂ

ਬਰਗਾੜੀ, 24 ਮਈ (ਸੁਖਰਾਜ ਸਿੰਘ ਗੋਂਦਾਰਾ)- ਵਿਧਾਨ ਸਭਾ ਹਲਕਾ ਸ਼ਾਹਕੋਟ ਤੋਂ ਹੋਣ ਜਾ ਰਹੀ ਜ਼ਿਮਨੀ ਚੋਣ 'ਚ ਕਾਂਗਰਸ ਪਾਰਟੀ ਦੇ ਉਮੀਦਵਾਰ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆਂ ਸਾਰੀਆਂ ਵਿਰੋਧੀ ਪਾਰਟੀਆਂ ਨੂੰ ਪਛਾੜ ਕੇ ਵੱਡੇ ਫਰਕ ਨਾਲ ਜਿੱਤ ਹਾਸਿਲ ਕਰਨਗੇ | ਇਹ ...

ਪੂਰੀ ਖ਼ਬਰ »

ਭਾਕਿਯੂ ਏਕਤਾ ਸਿੱਧੂਪੁਰ ਇਕਾਈ ਫਿੱਡੇ ਕਲਾਂ ਦਾ ਗਠਨ

ਕੋਟਕਪੂਰਾ, 24 ਮਈ (ਮੇਘਰਾਜ)- ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਮੀਟਿੰਗ ਬਲਾਕ ਪ੍ਰਧਾਨ ਸੁਖਮੰਦਰ ਸਿੰਘ ਢਿਲਵਾਂ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸਾਹਿਬ ਫਿੱਡੇ ਕਲਾਂ ਵਿਖੇ ਕੀਤੀ ਗਈ, ਜਿਸ 'ਚ ਕਿਸਾਨੀ ਦੇ ਭਖਦੇ ਮਸਲਿਆਂ 'ਤੇ ਵਿਚਾਰ ਵਟਾਂਦਰਾ ਕੀਤਾ ...

ਪੂਰੀ ਖ਼ਬਰ »

ਸਾਬਕਾ ਮੁੱਖ ਮੰਤਰੀ ਨੇ ਲਾਭ ਮੁਨੀ ਨੂੰ ਮਿਲ ਕੇ ਪੁਰਾਣੀਆਂ ਯਾਦਾਂ ਨੂੰ ਕੀਤਾ ਤਾਜ਼ਾ

ਲੰਬੀ, 24 ਮਈ (ਮੇਵਾ ਸਿੰਘ)- ਹਲਕਾ ਲੰਬੀ ਦੇ ਪਿੰਡ ਖਿਉਵਾਲੀ ਵਿਖੇ ਬੀਤੇ ਦਿਨੀਂ ਜਦੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਲੋਕਾਂ ਦੇ ਦੱੁਖ ਵਿਚ ਸ਼ਰੀਕ ਹੋ ਰਹੇ ਸਨ ਤਾਂ ਉਨ੍ਹਾਂ ਨੰੂ ਦੱਸਿਆ ਕਿ ਉਨ੍ਹਾਂ ਦੇ ਪਰਿਵਾਰਕ ਮੈਂਬਰ ਕਾਬਲ ਸਿੰਘ ਢਿੱਲੋਂ ਦੀ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 24 ਮਈ (ਰਣਜੀਤ ਸਿੰਘ ਢਿੱਲੋਂ)- ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਮੀਟਿੰਗ ਹੋਈ, ਜਿਸ 'ਚ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਡਾਇਰੈਕਟਰ ਪ੍ਰਬੰਧਕੀ ਆਰ. ਪੀ. ਪਾਂਡਵ ਅਤੇ ਡਾਇਰੈਕਟਰ ਕਮਰਸ਼ੀਅਲ ਓ. ਪੀ. ਗਰਗ ਸ਼ਾਮਿਲ ਹੋਏ | ਭਾਰਤੀ ...

ਪੂਰੀ ਖ਼ਬਰ »

'ਪੜ੍ਹੋ ਪੰਜਾਬ ਪੜ੍ਹਾਓ ਪੰਜਾਬ' ਤਹਿਤ ਸਿਖਲਾਈ ਵਰਕਸ਼ਾਪ ਲਗਾਈ

ਸ੍ਰੀ ਮੁਕਤਸਰ ਸਾਹਿਬ, 24 ਮਈ (ਰਣਜੀਤ ਸਿੰਘ ਢਿੱਲੋਂ)- 'ਪੜ੍ਹੋ ਪੰਜਾਬ ਪੜ੍ਹਾਓ ਪੰਜਾਬ' ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਾਰੇ ਬਲਾਕਾਂ ਵਿਚ ਬਲਾਕ ਪੱਧਰੀ ਪ੍ਰੀ-ਪ੍ਰਾਇਮਰੀ ਕਲਾਸਾਂ ਸਬੰਧੀ ਅਧਿਆਪਕ ਸਿਖਲਾਈ ਵਰਕਸ਼ਾਪ ਦੇ ਸਾਰੇ ਗੇੜ ਸਫਲਤਾਪੂਰਵਕ ...

ਪੂਰੀ ਖ਼ਬਰ »

ਪਤੀ ਦੀ ਯਾਦ 'ਚ ਸਕੂਲ ਦੀ ਸਟੇਜ ਲਈ 31,000 ਦਾ ਚੈੱਕ ਭੇੇਟ

ਮੰਡੀ ਬਰੀਵਾਲਾ, 24 ਮਈ (ਨਿਰਭੋਲ ਸਿੰਘ)- ਸ੍ਰੀਮਤੀ ਸੰਤੋਸ਼ ਕੌਰ ਸੀ. ਐੱਚ. ਟੀ. ਬਰੀਵਾਲਾ ਨੇ ਆਪਣੇ ਪਤੀ ਸ੍ਰੀ ਚਮਨ ਲਾਲ ਸ਼ਰਮਾ ਹਰੀਕੇ ਕਲਾਂ ਦੀ ਯਾਦ ਵਿਚ ਸਰਕਾਰੀ ਪ੍ਰਾਇਮਰੀ ਸਕੂਲ ਹਰੀਕੇ ਕਲਾਂ (ਮੇਨ) ਦੀ ਸਟੇਜ ਲਈ 31,000 ਰੁਪਏ ਦਾ ਚੈੱਕ ਭੇਟ ਕੀਤਾ | ਇਸ ਸਮੇਂ ਉਨ੍ਹਾਂ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਦੇ ਬੀ. ਐੱਸ. ਸੀ. ਸਮੈਸਟਰ ਤੀਜਾ ਦਾ ਨਤੀਜਾ ਸੌ ਫੀਸਦੀ ਰਿਹਾ

ਸ੍ਰੀ ਮੁਕਤਸਰ ਸਾਹਿਬ, 24 ਮਈ (ਰਣਜੀਤ ਸਿੰਘ ਢਿੱਲੋਂ)- ਗੁਰੂ ਨਾਨਕ ਕਾਲਜ ਫਾਰ ਗਰਲਜ਼ ਦੇ ਬੀ. ਐੱਸ. ਸੀ. ਮੈਡੀਕਲ ਤੇ ਨਾਨ-ਮੈਡੀਕਲ ਦੇ ਵਿਦਿਆਰਥੀਆਂ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਨਤੀਜੇ ਅਨੁਸਾਰ ਤੀਜਾ ਸਮੈਸਟਰ ਵਿਚੋਂ ਸ਼ਾਨਦਾਰ ਪ੍ਰਾਪਤੀਆਂ ...

ਪੂਰੀ ਖ਼ਬਰ »

ਡੀ. ਏ. ਵੀ. ਸਕੂਲ ਵਿਖੇ ਨਾਰੀ ਸਸ਼ਕਤੀਕਰਨ ਵਿਸ਼ੇ 'ਤੇ ਸੈਮੀਨਾਰ ਕਰਵਾਇਆ

ਮਲੋਟ, 24 ਮਈ (ਗੁਰਮੀਤ ਸਿੰਘ ਮੱਕੜ, ਰਣਜੀਤ ਸਿੰਘ ਪਾਟਿਲ)- ਸਥਾਨਕ ਡੀ. ਏ. ਵੀ. ਸਕੂਲ ਵਿਖੇ ਪੰਜਾਬ ਪੁਲਿਸ ਵਲੋਂ ਨਾਰੀ ਸ਼ਸ਼ਕਤੀਕਰਨ ਵਿਸ਼ੇ 'ਤੇ ਇਕ ਸੈਮੀਨਾਰ ਕਰਵਾਇਆ ਗਿਆ, ਜਿਸ ਦੀ ਅਗਵਾਈ ਸਕੂਲ ਦੇ ਪਿ੍ੰਸੀਪਲ ਜੀ. ਸੀ. ਸ਼ਰਮਾ ਨੇ ਕੀਤੀ | ਸੈਮੀਨਾਰ ਵਿਚ ਪੰਜਾਬ ਪੁਲਿਸ ...

ਪੂਰੀ ਖ਼ਬਰ »

ਫੋਟੋਗ੍ਰਾਫਰ ਯੂਨੀਅਨ ਨੇ ਠੰਢੇ-ਮਿੱਠੇ ਜਲ ਦੀ ਛਬੀਲ ਲਾਈ

ਗਿੱਦੜਬਾਹਾ, 24 ਮਈ (ਬਲਦੇਵ ਸਿੰਘ ਘੱਟੋਂ)- ਬੀਤੇ ਦਿਨ ਗਿੱਦੜਬਾਹਾ ਵਿਖੇ ਸਿੱਧ ਬਾਬਾ ਗੰਗਾ ਰਾਮ ਜੀ ਦੀ ਮਨਾਈ ਗਈ 87ਵੀਂ ਬਰਸੀ ਤੇ ਲੱਖਾਂ ਸ਼ਰਧਾਲੂਆਂ ਦੀ ਆਮਦ ਨੂੰ ਦੇਖਦਿਆਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਫੋਟੋਗ੍ਰਾਫਰ ਯੂਨੀਅਨ ਅਤੇ ਉਤਸ਼ਾਹੀ ਨੌਜਵਾਨਾਂ ਵਲੋਂ ...

ਪੂਰੀ ਖ਼ਬਰ »

ਨਤੀਜਾ ਸ਼ਾਨਦਾਰ ਰਿਹਾ

ਕੋਟਕਪੂਰਾ, 24 ਮਈ (ਪ. ਪ.)-ਨੇੜਲੇ ਪਿੰਡ ਵਾਂਦਰ ਜਟਾਣਾ ਵਿਖੇ ਚੱਲ ਰਹੇ ਸ਼ਹੀਦ ਭਗਤ ਸਿੰਘ ਪਬਲਿਕ ਸਕੂਲ ਵਾਂਦਰ ਜਟਾਣਾ ਦਾ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਸਕੂਲ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਸ਼ੀਲਾ ਦੇਵੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਵਜੀਤ ...

ਪੂਰੀ ਖ਼ਬਰ »

ਧਰਮਪਾਲ ਪੁੰਨੀ ਬੀਮਾ ਸਲਾਹਕਾਰ ਨੂੰ ਵਧੀਆ ਕਾਰਗੁਜ਼ਾਰੀ 'ਤੇ ਕੀਤਾ ਸਨਮਾਨਿਤ

ਜੈਤੋ, 24 ਮਈ (ਨਿ. ਪ. ਪ.)- ਭਾਰਤੀ ਜੀਵਨ ਬੀਮਾ ਨਿਗਮ ਦੇ ਵਿਕਾਸ ਅਧਿਕਾਰੀ ਸੁਰਿੰਦਰ ਕੁਮਾਰ ਦੀ ਅਗਵਾਈ ਵਿਚ ਬੀਮਾ ਸਲਾਹਕਾਰਾਂ (ਏਜੰਟਾਂ) ਦੀ ਮੀਟਿੰਗ ਹੋਈ, ਜਿਸ 'ਚ ਪ੍ਰੈੱਸ ਕਲੱਬ ਜੈਤੋ ਦੇ ਪ੍ਰਧਾਨ ਤੇ ਬੀਮਾ ਸਲਾਹਕਾਰ ਗੁਰਚਰਨ ਸਿੰਘ ਗਾਬੜੀਆ ਨੇ ਮੁੱਖ ਮਹਿਮਾਨ ਵਜੋਂ ...

ਪੂਰੀ ਖ਼ਬਰ »

ਰਾਜ ਪੱਧਰੀ ਗਿਆਨ ਮੁਕਾਬਲੇ ਲਈ ਚੁਣੇ ਵਿਦਿਆਰਥੀ ਸਨਮਾਨਿਤ

ਫ਼ਰੀਦਕੋਟ, 24 ਮਈ (ਸ. ਰਿਪੋ.)-ਸਿੱਖਿਆ ਵਿਭਾਗ ਪੰਜਾਬ ਵਲੋਂ ਪਿਛਲੇ ਦਿਨੀਂ ਕਰਵਾਏ ਗਏ ਰਾਜ ਪੱਧਰੀ ਗਿਆਨ ਮੁਕਾਬਲੇ ਐਨ.ਐਮ.ਐਮ.ਐੱਸ. ਵਿਚ ਪੰਜਾਬ ਦੇ ਲਗਪਗ ਸਾਰੇ ਸਕੂਲਾਂ ਨੇ ਭਾਗ ਲਿਆ | ਸਰਕਾਰੀ ਹਾਈ ਸਕੂਲ ਭਾਗਥਲਾ ਕਲਾਂ ਦੇ ਮੁੱਖ ਅਧਿਆਪਕ ਕਮਲ ਸ਼ਰਮਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸਕੂਲ 'ਚ ਟਾਈ ਪ੍ਰਤੀਯੋਗਤਾ ਕਰਵਾਈ

ਕੋਟਕਪੂਰਾ, 24 ਮਈ (ਪ. ਪ.)-ਸਥਾਨਕ ਬਾਹਮਣ ਵਾਲਾ ਸੜਕ 'ਤੇ ਸਥਿਤ ਡੀ.ਸੀ.ਐਮ. ਇੰਟਰਨੈਸ਼ਨਲ ਸਕੂਲ 'ਚ ਵਿਦਿਆਰਥੀਆਂ ਅੰਦਰ ਟਾਈ ਦੀ ਮਹੱਤਤਾ ਨੂੰ ਦਰਸਾਉਣ ਲਈ ਇਕ ਟਾਈ ਨਾਟ ਪ੍ਰਤੀਯੋਗਤਾ ਕਰਵਾਈ ਗਈ | ਇਸ ਪ੍ਰਤੀਯੋਗਤਾ ਵਿਚ ਛੇਵੀਂ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ...

ਪੂਰੀ ਖ਼ਬਰ »

ਕਬੂਤਰਬਾਜ਼ੀ ਮੁਕਾਬਲੇ 29 ਨੂੰ

ਬਾਜਾਖਾਨਾ, 24 ਮਈ (ਪ. ਪ.)-ਨਜ਼ਦੀਕੀ ਪਿੰਡ ਮੱਲ੍ਹਾਂ ਵਿਖੇ ਕਬੂਤਰ ਪ੍ਰੇਮੀਆਂ ਵਲੋਂ 29 ਮਈ ਨੂੰ ਕਬੂਤਰਬਾਜ਼ੀ ਕਰਵਾਏ ਜਾਣ ਦਾ ਫ਼ੈਸਲਾ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ: ਜੋਨੀ, ਬਾਬਾ ਅਤੇ ਸੋਨੀ ਨੇ ਦੱਸਿਆ ਕਿ ਕਬੂਤਰ ਸਵੇਰੇ 7 ਵਜੇ ਛੱਡੇ ਜਾਣਗੇ ਅਤੇ ...

ਪੂਰੀ ਖ਼ਬਰ »

ਜੈਵਿਕ ਵਿਭਿੰਨਤਾ ਦਿਵਸ ਮਨਾਇਆ

ਫ਼ਰੀਦਕੋਟ, 24 ਮਈ (ਸ. ਰਿਪੋ.)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘੁਗਿਆਣਾ ਵਿਖੇ ਪਿ੍ੰਸੀਪਲ ਮਨਜੀਤ ਸਿੰਘ ਭੁੱਲਰ ਦੀ ਅਗਵਾਈ ਹੇਠ ਈਕੋ ਕਲੱਬ ਇੰਚਾਰਜ ਅਜੈ ਪ੍ਰਤਾਪ ਸਿੰਘ ਦੀ ਦੇਖ-ਰੇਖ ਜੈਵਿਕ ਵਿਭਿੰਨਤਾ ਦਿਵਸ ਮਨਾਇਆ | ਇਸ ਮੌਕੇ ਪੋਸਟਰ ਮੁਕਾਬਲਾ ਅਤੇ ਸਲੋਗਨ ...

ਪੂਰੀ ਖ਼ਬਰ »

ਐਕਸਿਸ ਬੈਂਕ ਦੀ ਜੈਤੋ ਬਰਾਂਚ ਦਾ ਉਦਘਾਟਨ

ਜੈਤੋ, 24 ਮਈ (ਸ਼ਰਮਾ)-ਸਥਾਨਕ ਬਾਜਾਖਾਨਾ ਚੌਾਕ 'ਚ ਐਕਸਿਸ ਬੈਂਕ ਦੀ ਨਵੀਂ ਬਰਾਂਚ ਦਾ ਉਦਘਾਟਨ ਵਿਵੇਕ ਆਸ਼ਰਮ ਦੇ ਮੁਖੀ ਸੰਤ ਰਿਸ਼ੀ ਰਾਮ (ਜਲਾਲ ਵਾਲੇ) ਤੇ ਨਾਇਬ ਤਹਿਸੀਲਦਾਰ ਹੀਰਾ ਵੰਤੀ ਨੇ ਸਾਂਝੇ ਤੌਰ 'ਤੇ ਸ਼ਮ੍ਹਾ ਰੌਸ਼ਨ ਕਰਕੇ ਕੀਤਾ | ਇਸ ਮੌਕੇ ਸਥਾਨਕ ਬਰਾਂਚ ...

ਪੂਰੀ ਖ਼ਬਰ »

ਭਾਕਿਯੂ ਏਕਤਾ ਸਿੱਧੂਪੁਰ ਇਕਾਈ ਫਿੱਡੇ ਕਲਾਂ ਦਾ ਗਠਨ

ਕੋਟਕਪੂਰਾ, 24 ਮਈ (ਮੇਘਰਾਜ)- ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਮੀਟਿੰਗ ਬਲਾਕ ਪ੍ਰਧਾਨ ਸੁਖਮੰਦਰ ਸਿੰਘ ਢਿਲਵਾਂ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸਾਹਿਬ ਫਿੱਡੇ ਕਲਾਂ ਵਿਖੇ ਕੀਤੀ ਗਈ, ਜਿਸ 'ਚ ਕਿਸਾਨੀ ਦੇ ਭਖਦੇ ਮਸਲਿਆਂ 'ਤੇ ਵਿਚਾਰ ਵਟਾਂਦਰਾ ਕੀਤਾ ...

ਪੂਰੀ ਖ਼ਬਰ »

ਸਾਬਕਾ ਮੁੱਖ ਮੰਤਰੀ ਨੇ ਲਾਭ ਮੁਨੀ ਨੂੰ ਮਿਲ ਕੇ ਪੁਰਾਣੀਆਂ ਯਾਦਾਂ ਨੂੰ ਕੀਤਾ ਤਾਜ਼ਾ

ਲੰਬੀ, 24 ਮਈ (ਮੇਵਾ ਸਿੰਘ)- ਹਲਕਾ ਲੰਬੀ ਦੇ ਪਿੰਡ ਖਿਉਵਾਲੀ ਵਿਖੇ ਬੀਤੇ ਦਿਨੀਂ ਜਦੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਲੋਕਾਂ ਦੇ ਦੱੁਖ ਵਿਚ ਸ਼ਰੀਕ ਹੋ ਰਹੇ ਸਨ ਤਾਂ ਉਨ੍ਹਾਂ ਨੰੂ ਦੱਸਿਆ ਕਿ ਉਨ੍ਹਾਂ ਦੇ ਪਰਿਵਾਰਕ ਮੈਂਬਰ ਕਾਬਲ ਸਿੰਘ ਢਿੱਲੋਂ ਦੀ ...

ਪੂਰੀ ਖ਼ਬਰ »

'ਪੜ੍ਹੋ ਪੰਜਾਬ ਪੜ੍ਹਾਓ ਪੰਜਾਬ' ਤਹਿਤ ਸਿਖਲਾਈ ਵਰਕਸ਼ਾਪ ਲਗਾਈ

ਸ੍ਰੀ ਮੁਕਤਸਰ ਸਾਹਿਬ, 24 ਮਈ (ਰਣਜੀਤ ਸਿੰਘ ਢਿੱਲੋਂ)- 'ਪੜ੍ਹੋ ਪੰਜਾਬ ਪੜ੍ਹਾਓ ਪੰਜਾਬ' ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਾਰੇ ਬਲਾਕਾਂ ਵਿਚ ਬਲਾਕ ਪੱਧਰੀ ਪ੍ਰੀ-ਪ੍ਰਾਇਮਰੀ ਕਲਾਸਾਂ ਸਬੰਧੀ ਅਧਿਆਪਕ ਸਿਖਲਾਈ ਵਰਕਸ਼ਾਪ ਦੇ ਸਾਰੇ ਗੇੜ ਸਫਲਤਾਪੂਰਵਕ ...

ਪੂਰੀ ਖ਼ਬਰ »

ਪਤੀ ਦੀ ਯਾਦ 'ਚ ਸਕੂਲ ਦੀ ਸਟੇਜ ਲਈ 31,000 ਦਾ ਚੈੱਕ ਭੇੇਟ

ਮੰਡੀ ਬਰੀਵਾਲਾ, 24 ਮਈ (ਨਿਰਭੋਲ ਸਿੰਘ)- ਸ੍ਰੀਮਤੀ ਸੰਤੋਸ਼ ਕੌਰ ਸੀ. ਐੱਚ. ਟੀ. ਬਰੀਵਾਲਾ ਨੇ ਆਪਣੇ ਪਤੀ ਸ੍ਰੀ ਚਮਨ ਲਾਲ ਸ਼ਰਮਾ ਹਰੀਕੇ ਕਲਾਂ ਦੀ ਯਾਦ ਵਿਚ ਸਰਕਾਰੀ ਪ੍ਰਾਇਮਰੀ ਸਕੂਲ ਹਰੀਕੇ ਕਲਾਂ (ਮੇਨ) ਦੀ ਸਟੇਜ ਲਈ 31,000 ਰੁਪਏ ਦਾ ਚੈੱਕ ਭੇਟ ਕੀਤਾ | ਇਸ ਸਮੇਂ ਉਨ੍ਹਾਂ ...

ਪੂਰੀ ਖ਼ਬਰ »

ਡੀ. ਏ. ਵੀ. ਸਕੂਲ ਵਿਖੇ ਨਾਰੀ ਸਸ਼ਕਤੀਕਰਨ ਵਿਸ਼ੇ 'ਤੇ ਸੈਮੀਨਾਰ ਕਰਵਾਇਆ

ਮਲੋਟ, 24 ਮਈ (ਗੁਰਮੀਤ ਸਿੰਘ ਮੱਕੜ, ਰਣਜੀਤ ਸਿੰਘ ਪਾਟਿਲ)- ਸਥਾਨਕ ਡੀ. ਏ. ਵੀ. ਸਕੂਲ ਵਿਖੇ ਪੰਜਾਬ ਪੁਲਿਸ ਵਲੋਂ ਨਾਰੀ ਸ਼ਸ਼ਕਤੀਕਰਨ ਵਿਸ਼ੇ 'ਤੇ ਇਕ ਸੈਮੀਨਾਰ ਕਰਵਾਇਆ ਗਿਆ, ਜਿਸ ਦੀ ਅਗਵਾਈ ਸਕੂਲ ਦੇ ਪਿ੍ੰਸੀਪਲ ਜੀ. ਸੀ. ਸ਼ਰਮਾ ਨੇ ਕੀਤੀ | ਸੈਮੀਨਾਰ ਵਿਚ ਪੰਜਾਬ ਪੁਲਿਸ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਦੇ ਬੀ. ਐੱਸ. ਸੀ. ਸਮੈਸਟਰ ਤੀਜਾ ਦਾ ਨਤੀਜਾ ਸੌ ਫੀਸਦੀ ਰਿਹਾ

ਸ੍ਰੀ ਮੁਕਤਸਰ ਸਾਹਿਬ, 24 ਮਈ (ਰਣਜੀਤ ਸਿੰਘ ਢਿੱਲੋਂ)- ਗੁਰੂ ਨਾਨਕ ਕਾਲਜ ਫਾਰ ਗਰਲਜ਼ ਦੇ ਬੀ. ਐੱਸ. ਸੀ. ਮੈਡੀਕਲ ਤੇ ਨਾਨ-ਮੈਡੀਕਲ ਦੇ ਵਿਦਿਆਰਥੀਆਂ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਨਤੀਜੇ ਅਨੁਸਾਰ ਤੀਜਾ ਸਮੈਸਟਰ ਵਿਚੋਂ ਸ਼ਾਨਦਾਰ ਪ੍ਰਾਪਤੀਆਂ ...

ਪੂਰੀ ਖ਼ਬਰ »

ਧਰਮਪਾਲ ਪੁੰਨੀ ਬੀਮਾ ਸਲਾਹਕਾਰ ਨੂੰ ਵਧੀਆ ਕਾਰਗੁਜ਼ਾਰੀ 'ਤੇ ਕੀਤਾ ਸਨਮਾਨਿਤ

ਜੈਤੋ, 24 ਮਈ (ਨਿ. ਪ. ਪ.)- ਭਾਰਤੀ ਜੀਵਨ ਬੀਮਾ ਨਿਗਮ ਦੇ ਵਿਕਾਸ ਅਧਿਕਾਰੀ ਸੁਰਿੰਦਰ ਕੁਮਾਰ ਦੀ ਅਗਵਾਈ ਵਿਚ ਬੀਮਾ ਸਲਾਹਕਾਰਾਂ (ਏਜੰਟਾਂ) ਦੀ ਮੀਟਿੰਗ ਹੋਈ, ਜਿਸ 'ਚ ਪ੍ਰੈੱਸ ਕਲੱਬ ਜੈਤੋ ਦੇ ਪ੍ਰਧਾਨ ਤੇ ਬੀਮਾ ਸਲਾਹਕਾਰ ਗੁਰਚਰਨ ਸਿੰਘ ਗਾਬੜੀਆ ਨੇ ਮੁੱਖ ਮਹਿਮਾਨ ਵਜੋਂ ...

ਪੂਰੀ ਖ਼ਬਰ »

ਫੋਟੋਗ੍ਰਾਫਰ ਯੂਨੀਅਨ ਨੇ ਠੰਢੇ-ਮਿੱਠੇ ਜਲ ਦੀ ਛਬੀਲ ਲਾਈ

ਗਿੱਦੜਬਾਹਾ, 24 ਮਈ (ਬਲਦੇਵ ਸਿੰਘ ਘੱਟੋਂ)- ਬੀਤੇ ਦਿਨ ਗਿੱਦੜਬਾਹਾ ਵਿਖੇ ਸਿੱਧ ਬਾਬਾ ਗੰਗਾ ਰਾਮ ਜੀ ਦੀ ਮਨਾਈ ਗਈ 87ਵੀਂ ਬਰਸੀ ਤੇ ਲੱਖਾਂ ਸ਼ਰਧਾਲੂਆਂ ਦੀ ਆਮਦ ਨੂੰ ਦੇਖਦਿਆਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਫੋਟੋਗ੍ਰਾਫਰ ਯੂਨੀਅਨ ਅਤੇ ਉਤਸ਼ਾਹੀ ਨੌਜਵਾਨਾਂ ਵਲੋਂ ...

ਪੂਰੀ ਖ਼ਬਰ »

ਨਤੀਜਾ ਸ਼ਾਨਦਾਰ ਰਿਹਾ

ਕੋਟਕਪੂਰਾ, 24 ਮਈ (ਪ. ਪ.)-ਨੇੜਲੇ ਪਿੰਡ ਵਾਂਦਰ ਜਟਾਣਾ ਵਿਖੇ ਚੱਲ ਰਹੇ ਸ਼ਹੀਦ ਭਗਤ ਸਿੰਘ ਪਬਲਿਕ ਸਕੂਲ ਵਾਂਦਰ ਜਟਾਣਾ ਦਾ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਸਕੂਲ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਸ਼ੀਲਾ ਦੇਵੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਵਜੀਤ ...

ਪੂਰੀ ਖ਼ਬਰ »

ਜੈਵਿਕ ਵਿਭਿੰਨਤਾ ਦਿਵਸ ਮਨਾਇਆ

ਫ਼ਰੀਦਕੋਟ, 24 ਮਈ (ਸ. ਰਿਪੋ.)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘੁਗਿਆਣਾ ਵਿਖੇ ਪਿ੍ੰਸੀਪਲ ਮਨਜੀਤ ਸਿੰਘ ਭੁੱਲਰ ਦੀ ਅਗਵਾਈ ਹੇਠ ਈਕੋ ਕਲੱਬ ਇੰਚਾਰਜ ਅਜੈ ਪ੍ਰਤਾਪ ਸਿੰਘ ਦੀ ਦੇਖ-ਰੇਖ ਜੈਵਿਕ ਵਿਭਿੰਨਤਾ ਦਿਵਸ ਮਨਾਇਆ | ਇਸ ਮੌਕੇ ਪੋਸਟਰ ਮੁਕਾਬਲਾ ਅਤੇ ਸਲੋਗਨ ...

ਪੂਰੀ ਖ਼ਬਰ »

ਐਕਸਿਸ ਬੈਂਕ ਦੀ ਜੈਤੋ ਬਰਾਂਚ ਦਾ ਉਦਘਾਟਨ

ਜੈਤੋ, 24 ਮਈ (ਸ਼ਰਮਾ)-ਸਥਾਨਕ ਬਾਜਾਖਾਨਾ ਚੌਾਕ 'ਚ ਐਕਸਿਸ ਬੈਂਕ ਦੀ ਨਵੀਂ ਬਰਾਂਚ ਦਾ ਉਦਘਾਟਨ ਵਿਵੇਕ ਆਸ਼ਰਮ ਦੇ ਮੁਖੀ ਸੰਤ ਰਿਸ਼ੀ ਰਾਮ (ਜਲਾਲ ਵਾਲੇ) ਤੇ ਨਾਇਬ ਤਹਿਸੀਲਦਾਰ ਹੀਰਾ ਵੰਤੀ ਨੇ ਸਾਂਝੇ ਤੌਰ 'ਤੇ ਸ਼ਮ੍ਹਾ ਰੌਸ਼ਨ ਕਰਕੇ ਕੀਤਾ | ਇਸ ਮੌਕੇ ਸਥਾਨਕ ਬਰਾਂਚ ...

ਪੂਰੀ ਖ਼ਬਰ »

ਰਾਜ ਪੱਧਰੀ ਗਿਆਨ ਮੁਕਾਬਲੇ ਲਈ ਚੁਣੇ ਵਿਦਿਆਰਥੀ ਸਨਮਾਨਿਤ

ਫ਼ਰੀਦਕੋਟ, 24 ਮਈ (ਸ. ਰਿਪੋ.)-ਸਿੱਖਿਆ ਵਿਭਾਗ ਪੰਜਾਬ ਵਲੋਂ ਪਿਛਲੇ ਦਿਨੀਂ ਕਰਵਾਏ ਗਏ ਰਾਜ ਪੱਧਰੀ ਗਿਆਨ ਮੁਕਾਬਲੇ ਐਨ.ਐਮ.ਐਮ.ਐੱਸ. ਵਿਚ ਪੰਜਾਬ ਦੇ ਲਗਪਗ ਸਾਰੇ ਸਕੂਲਾਂ ਨੇ ਭਾਗ ਲਿਆ | ਸਰਕਾਰੀ ਹਾਈ ਸਕੂਲ ਭਾਗਥਲਾ ਕਲਾਂ ਦੇ ਮੁੱਖ ਅਧਿਆਪਕ ਕਮਲ ਸ਼ਰਮਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸਕੂਲ 'ਚ ਟਾਈ ਪ੍ਰਤੀਯੋਗਤਾ ਕਰਵਾਈ

ਕੋਟਕਪੂਰਾ, 24 ਮਈ (ਪ. ਪ.)-ਸਥਾਨਕ ਬਾਹਮਣ ਵਾਲਾ ਸੜਕ 'ਤੇ ਸਥਿਤ ਡੀ.ਸੀ.ਐਮ. ਇੰਟਰਨੈਸ਼ਨਲ ਸਕੂਲ 'ਚ ਵਿਦਿਆਰਥੀਆਂ ਅੰਦਰ ਟਾਈ ਦੀ ਮਹੱਤਤਾ ਨੂੰ ਦਰਸਾਉਣ ਲਈ ਇਕ ਟਾਈ ਨਾਟ ਪ੍ਰਤੀਯੋਗਤਾ ਕਰਵਾਈ ਗਈ | ਇਸ ਪ੍ਰਤੀਯੋਗਤਾ ਵਿਚ ਛੇਵੀਂ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX