ਤਾਜਾ ਖ਼ਬਰਾਂ


ਕੈਥੋਲਿਕ ਮਿਸ਼ਨ ਨੇ ਫਾਦਰ ਕੁਰੀਆ ਘੋਸ਼ ਦੀ ਮੌਤ ਦੀ ਮੈਜਿਸਟ੍ਰੇਟੀ ਜਾਂਚ ਦੀ ਕੀਤੀ ਮੰਗ - ਫਾਦਰ ਜੋਸਫ
. . .  about 3 hours ago
ਧਾਰੀਵਾਲ, 22 ਅਕਤੂਬਰ (ਸਵਰਨ ਸਿੰਘ)- ਕੈਥੋਲਿਕ ਮਿਸ਼ਨ ਦੇ ਫਾਦਰ ਕੁਰੀਆ ਘੋਸ਼ ਦੀ ਮੌਤ ਨੂੰ ਲੈ ਕੇ ਡੀਨ ਅਤੇ ਪੈਰਿਸ਼ ਪ੍ਰੀਸ਼ਟ ਫਾਦਰ ਜੋਸਫ ਮੈਥਿਊ ਨੇ ਕਿਹਾ ਕਿ ਫਾਦਰ ਕੁਰੀਆ ਘੋਸ਼ ਦਸੂਹਾ ਵਿਖੇ ਤਾਇਨਾਤ ਸਨ ਅਤੇ ਬਲੱਡ ਸ਼ੂਗਰ, ਹਾਈ ਬਲੱਡ ਪ੍ਰੈਸ਼ਰ ਆਦਿ...
ਅੰਮ੍ਰਿਤਸਰ ਹਾਦਸੇ 'ਤੇ ਪੰਜਾਬ ਸਰਕਾਰ ਨੂੰ ਕੋਈ ਅਫ਼ਸੋਸ ਨਹੀਂ - ਸੁਖਬੀਰ ਬਾਦਲ
. . .  about 3 hours ago
ਅੰਮ੍ਰਿਤਸਰ, 22 ਅਕਤੂਬਰ - ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅੰਮ੍ਰਿਤਸਰ ਦੇ ਜੌੜਾ ਫਾਟਕ 'ਤੇ ਵਾਪਰੇ ਰੇਲ ਹਾਦਸੇ ਦਾ ਪੰਜਾਬ ਸਰਕਾਰ ਨੂੰ ਕੋਈ ਪਛਤਾਵਾਂ ਜਾਂ ਅਫ਼ਸੋਸ ਨਹੀਂ ਹੈ ਕੋਈ ਵੀ ਇਸ ਹਾਦਸੇ...
ਪੁਲਿਸ ਵੱਲੋਂ ਲੁੱਟ-ਖੋਹ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼
. . .  about 4 hours ago
ਫ਼ਾਜ਼ਿਲਕਾ, 22 ਅਕਤੂਬਰ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਨੇ ਇੱਕ ਲੁੱਟ-ਖੋਹ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕਰਦਿਆਂ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਲੱਖਾ ਦੀ ਨਗਦੀ, ਸੋਨੇ- ਚਾਂਦੀ ਦੇ ਗਹਿਣੇ, ਮੋਬਾਈਲ ਫੋਨਾਂ ਅਤੇ ਮੋਟਰਸਾਈਕਲ ਸਣੇ ਗ੍ਰਿਫ਼ਤਾਰ...
ਰਿਸ਼ਵਤ ਲੈਂਦਾ ਸਹਾਇਕ ਥਾਣੇਦਾਰ ਚੜ੍ਹਿਆ ਵਿਜੀਲੈਂਸ ਅੜਿੱਕੇ
. . .  about 5 hours ago
ਫ਼ਿਰੋਜ਼ਪੁਰ, 22 ਅਕਤੂਬਰ ( ਜਸਵਿੰਦਰ ਸਿੰਘ ਸੰਧੂ ) ਜ਼ਮੀਨ ਖ਼ਰੀਦ ਵੇਚਣ ਮਾਮਲੇ ਚ ਹੋਈ ਧੋਖਾਧੜੀ ਦੇ 9 ਮਹੀਨੇ ਪਹਿਲਾਂ ਦਰਜ ਹੋਏ ਇਕ ਮੁਕੱਦਮੇ ਦਾ ਚਲਾਨ ਪੇਸ਼ ਕਰਨ 'ਚ ਇਕ ਲੱਖ ਰੁਪਏ ਦੀ ਰਿਸ਼ਵਤ ਵਜੋ ਮੰਗ ਕਰਨ ਵਾਲਾ ਸਹਾਇਕ ਥਾਣੇਦਾਰ ਵਿਜੀਲੈਂਸ ...
ਮਨੁੱਖੀ ਅਧਿਕਾਰ ਕਮਿਸ਼ਨ ਨੇ ਅੰਮ੍ਰਿਤਸਰ ਰੇਲ ਹਾਦਸੇ 'ਤੇ ਪੰਜਾਬ ਸਰਕਾਰ ਨੂੰ ਭੇਜਿਆ ਨੋਟਿਸ
. . .  about 5 hours ago
ਨਵੀਂ ਦਿੱਲੀ, 22 ਅਕਤੂਬਰ- ਅੰਮ੍ਰਿਤਸਰ 'ਚ ਦੁਸਹਿਰੇ ਮੌਕੇ ਵਾਪਰੇ ਹਾਦਸੇ 'ਤੇ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਪੰਜਾਬ ਸਰਕਾਰ ਅਤੇ ਰੇਲਵੇ ਬੋਰਡ ਦੇ ਚੇਅਰਮੈਨ ਨੂੰ ਨੋਟਿਸ ਭੇਜਿਆ ਹੈ। ਕਮਿਸ਼ਨ ਨੇ ਇਸ ਹਾਦਸੇ ਦੇ ਸੰਬੰਧ 'ਚ ਦੋਹਾਂ ਕੋਲੋਂ ਚਾਰ...
ਸ਼ੁਰੂ ਹੋਈ ਅੰਮ੍ਰਿਤਸਰ ਰੇਲ ਹਾਦਸੇ ਦੀ ਮੈਜਿਸਟਰੇਟ ਜਾਂਚ
. . .  about 5 hours ago
ਅੰਮ੍ਰਿਤਸਰ, 22 ਅਕਤੂਬਰ (ਹਰਮਿੰਦਰ ਸਿੰਘ)- ਦੁਸਹਿਰੇ ਮੌਕੇ ਅੰਮ੍ਰਿਤਸਰ 'ਚ ਵਾਪਰੇ ਦਰਦਨਾਕ ਰੇਲ ਹਾਦਸੇ ਦੀ ਮੈਜਿਸਟਰੇਟ ਜਾਂਚ ਲਈ ਨਿਰਧਾਰਤ ਕੀਤੇ ਗਏ ਜਲੰਧਰ ਡਵੀਜ਼ਨ ਦੇ ਕਮਿਸ਼ਨਰ ਬੀ. ਪੁਰਸ਼ਰਥਾ ਵਲੋਂ ਅੱਜ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸੰਬੰਧ 'ਚ...
ਰੇਲ ਹਾਦਸੇ 'ਚ ਮਾਰੇ ਗਏ ਲੋਕਾਂ ਦੇ ਵਾਰਸਾਂ ਨੂੰ ਸਿੱਧੂ ਤੇ ਜਾਖੜ ਨੇ ਵੰਡੇ ਮੁਆਵਜ਼ੇ ਦੇ ਚੈੱਕ
. . .  about 5 hours ago
ਅੰਮ੍ਰਿਤਸਰ, 22 ਅਕਤੂਬਰ (ਸ਼ੈਲੀ) - ਸਥਾਨਕ ਸਰਕਾਰਾਂ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਅਤੇ ਸੂਬਾਈ ਕਾਂਗਰਸ ਮੁਖੀ ਸੁਨੀਲ ਕੁਮਾਰ ਜਾਖੜ ਤੇ ਹੋਰ ਕੈਬਨਿਟ ਮੰਤਰੀ ਨੇ ਅੰਮ੍ਰਿਤਸਰ ਦੇ ਜੌੜਾ ਫਾਟਕ 'ਤੇ ਵਾਪਰੇ ਦਰਦਨਾਕ ਰੇਲ ਹਾਦਸੇ 'ਚ ਮਾਰੇ ਗਏ ਲੋਕਾਂ ਦੇ ਵਾਰਸਾਂ ਨੂੰ 5-5 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਦੇ ਚੈੱਕ....
ਅੰਮ੍ਰਿਤਸਰ ਹਾਦਸੇ ਤੋਂ ਬਾਅਦ ਪ੍ਰੋਗਰਾਮ ਦੇ ਆਯੋਜਕ ਨੇ ਜਾਰੀ ਕੀਤੀ ਵੀਡੀਓ, ਖ਼ੁਦ ਨੂੰ ਦੱਸਿਆ ਬੇਕਸੂਰ
. . .  about 5 hours ago
ਅੰਮ੍ਰਿਤਸਰ, 22 ਅਕਤੂਬਰ- ਅੰਮ੍ਰਿਤਸਰ 'ਚ ਦੁਸਹਿਰੇ ਮੌਕੇ ਵਾਪਰੇ ਰੇਲ ਹਾਦਸੇ ਤੋਂ ਬਾਅਦ ਫ਼ਰਾਰ ਹੋਏ ਆਯੋਜਕ ਸੌਰਭ ਮਦਾਨ 'ਮਿੱਠੂ' ਨੇ ਇੱਕ ਵੀਡੀਓ ਜਾਰੀ ਕੀਤੀ ਹੈ, ਜਿਸ 'ਚ ਰੋਂਦਿਆਂ ਹੋਇਆਂ ਉਨ੍ਹਾਂ ਨੇ ਖ਼ੁਦ ਨੂੰ ਬੇਕਸੂਰ ਦੱਸਿਆ ਹੈ ਅਤੇ ਆਪਣੇ ਵਿਰੁੱਧ ਸਾਜ਼ਿਸ਼ ਦਾ ਦੋਸ਼...
ਕੱਲ੍ਹ ਸ੍ਰੀਨਗਰ ਜਾਣਗੇ ਗ੍ਰਹਿ ਮੰਤਰੀ ਰਾਜਨਾਥ ਸਿੰਘ
. . .  about 5 hours ago
ਨਵੀਂ ਦਿੱਲੀ, 22 ਅਕਤੂਬਰ - ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਮੰਗਲਵਾਰ ਨੂੰ ਜੰਮੂ ਅਤੇ ਕਸ਼ਮੀਰ ਦੀ ਰਾਜਧਾਨੀ ਸ੍ਰੀਨਗਰ ਜਾਣਗੇ ਅਤੇ ਸੁਰੱਖਿਆ ਸਥਿਤੀ ਦੀ ਸਮੀਖਿਆ ਲਈ ਬੈਠਕ ਕਰਨਗੇ। ਇਸ ਦੌਰੇ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਰਾਜਪਾਲ ਸਤਿਆਪਾਲ ....
ਸ੍ਰੀ ਮੁਕਤਸਰ ਸਾਹਿਬ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਦੂਜਾ ਜਥੇਦਾਰ ਦੇਣ ਦਾ ਮਾਣ ਹੋਇਆ ਪ੍ਰਾਪਤ
. . .  about 6 hours ago
ਸ੍ਰੀ ਮੁਕਤਸਰ ਸਾਹਿਬ, 22 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਲੰਬੇ ਸਮੇਂ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਜੋਂ ਸੇਵਾਵਾਂ ਦੇਣ ਵਾਲੇ ਗਿਆਨੀ ਗੁਰਬਚਨ ਸਿੰਘ ਸ੍ਰੀ ਮੁਕਤਸਰ ਸਾਹਿਬ ਨਾਲ ਸਬੰਧਿਤ ਸਨ ਅਤੇ ਹੁਣ ਨਵੇਂ ਲਾਏ ਗਏ ਕਾਰਜਕਾਰੀ ਜਥੇਦਾਰ ਸਿੰਘ...
ਜਾਂਚ ਕਰਾਏ ਬਿਨਾਂ ਹੀ ਕੇਂਦਰ ਵਲੋਂ ਸਿੱਧੂ ਦੇ ਸਿਰ ਭੰਨਿਆ ਜਾ ਰਿਹੈ ਅੰਮ੍ਰਿਤਸਰ ਹਾਦਸੇ ਦਾ ਭਾਂਡਾ
. . .  about 6 hours ago
ਅੰਮ੍ਰਿਤਸਰ, 22 ਅਕਤੂਬਰ (ਹਰਜਿੰਦਰ ਸਿੰਘ ਸ਼ੈਲੀ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਕਿਹਾ ਕਿ ਕੇਂਦਰ ਸਰਕਾਰ ਅੰਮ੍ਰਿਤਸਰ 'ਚ ਵਾਪਰੇ ਰੇਲ ਹਾਦਸੇ ਦੀ ਜਾਂਚ ਨਾ ਕਰਾ ਕੇ ਇਸ ਦਾ ਸਾਰਾ ਭਾਂਡਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੇ...
ਕੇਂਦਰ ਵੱਲੋਂ ਖੇਤੀ ਮਸ਼ੀਨਰੀ ਲਈ ਭੇਜੀ 400 ਕਰੋੜ ਦੀ ਗਰਾਂਟ 'ਚ ਵੱਡਾ ਘਪਲਾ ਹੋਇਆ- ਚੰਦੂਮਾਜਰਾ
. . .  about 6 hours ago
ਗੜ੍ਹਸ਼ੰਕਰ, 22 ਅਕਤੂਬਰ (ਧਾਲੀਵਾਲ)- ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪੰਜਾਬ 'ਚ ਪਰਾਲੀ ਦੀ ਸੰਭਾਲ ਲਈ ਕਿਸਾਨਾਂ ਨੂੰ ਖੇਤੀਬਾੜੀ ਮਸ਼ੀਨਰੀ ਸਬਸਿਡੀ 'ਤੇ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਭੇਜੀ ਗਈ 400 ਕਰੋੜ ਦੀ ਗਰਾਂਟ ਵਿਚ ਵੱਡਾ ਘਪਲਾ ਹੋਇਆ....
ਭਾਰਤੀ ਫੌਜ ਨੇ ਪਾਕਿਸਤਾਨ ਨੂੰ ਅੱਤਵਾਦ 'ਤੇ ਸ਼ਿਕੰਜਾ ਕੱਸਣ ਦੀ ਦਿੱਤੀ ਚਿਤਾਵਨੀ
. . .  about 6 hours ago
ਨਵੀਂ ਦਿੱਲੀ, 22 ਅਕਤੂਬਰ- ਕੰਟਰੋਲ ਰੇਖਾ 'ਤੇ ਹਥਿਆਰਬੰਦ ਘੁਸਪੈਠੀਆਂ ਦੇ ਹਮਲੇ 'ਚ ਤਿੰਨ ਫੌਜੀਆਂ ਦੀ ਸ਼ਹੀਦੀ ਮਗਰੋਂ ਭਾਰਤੀ ਫੌਜ ਨੇ ਪਾਕਿਸਤਾਨ ਫੌਜ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਸਾਵਧਾਨ ਕੀਤਾ ਹੈ ਕਿ ਉਹ ਆਪਣੀ ਜ਼ਮੀਨ 'ਤੇ ਕਿਰਿਆਸ਼ੀਲ ਅੱਤਵਾਦੀਆਂ...
ਦਿਨ ਦਿਹਾੜੇ ਲੁਟੇਰਿਆਂ ਨੇ ਬੈਂਕ ਦੇ ਬਾਹਰੋਂ ਐਨ.ਆਰ.ਆਈ ਤੋਂ ਲੁੱਟੇ ਢਾਈ ਲੱਖ ਰੁਪਏ
. . .  about 6 hours ago
ਭਿੱਖੀ ਵਿੰਡ, 22 ਅਕਤੂਬਰ (ਬੌਬੀ) - ਅੱਜ ਭਿੱਖੀ ਵਿੰਡ 'ਚ ਦਿਨ ਦਿਹਾੜੇ ਬੈਂਕ 'ਚ ਪੈਸੇ ਜਮਾਂ ਕਰਵਾਉਣ ਜਾ ਰਹੇ ਐਨ.ਆਰ.ਆਈ. ਪਾਸੋਂ ਲੁਟੇਰਿਆ ਨੇ ਢਾਈ ਲੱਖ ਰੁਪਏ ਲੁੱਟਣ ਦੀ ਖ਼ਬਰ ਮਿਲੀ । ਇਸ ਸੰਬੰਧੀ ਲੁੱਟ ਦਾ ਸ਼ਿਕਾਰ ਹੋਏ ਐਨ.ਆਰ.ਆਈ. ਬਲਵੰਤ ਸਿੰਘ ਸੰਧੂ..
ਜੀਪ ਅਤੇ ਮੋਟਰਸਾਈਕਲ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ ਦੋ ਦੀ ਮੌਤ
. . .  about 7 hours ago
ਮਮਦੋਟ, 22 ਅਕਤੂਬਰ (ਸੁਖਦੇਵ ਸਿੰਘ ਸੰਗਮ)- ਫਿਰੋਜ਼ਪੁਰ-ਫਾਜ਼ਿਲਕਾ ਮੁੱਖ ਮਾਰਗ 'ਤੇ ਪਿੰਡ ਹਾਮਦ ਨੇੜੇ ਅੱਜ ਇੱਕ ਜੀਪ ਅਤੇ ਮੋਟਰਸਾਈਕਲ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ ਦੋ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਫਿਰੋਜ਼ਪੁਰ ਤੋਂ ਜਲਾਲਾਬਾਦ ਵੱਲ ਜਾ ਰਹੀ...
ਬੁਨਿਆਦੀ ਢਾਂਚੇ ਦੇ ਖੇਤਰ 'ਚ ਨਿਵੇਸ਼ ਸਬੰਧੀ ਕੈਪਟਨ ਨੇ ਇਜ਼ਰਾਇਲ ਦੇ ਅਧਿਕਾਰੀਆਂ ਨਾਲ ਕੀਤੀ ਮੁਲਾਕਾਤ
. . .  about 7 hours ago
ਪੁਲਿਸ ਕਮਿਸ਼ਨਰ ਨੇ ਕਿਹਾ- ਅੰਮ੍ਰਿਤਸਰ ਰੇਲ ਹਾਦਸੇ ਦੀ ਜਾਂਚ ਲਈ ਗਠਿਤ ਕੀਤੀ ਗਈ ਐੱਸ. ਆਈ. ਟੀ.
. . .  about 7 hours ago
ਅੰਮ੍ਰਿਤਸਰ ਹਾਦਸਾ : ਸਹੀ ਨਹੀਂ ਹੈ ਰੇਲ ਚਾਲਕ ਦੀ ਮੌਤ ਦੀ ਖ਼ਬਰ
. . .  about 7 hours ago
ਫੂਡ ਸੇਫ਼ਟੀ ਵਿਭਾਗ ਮਾਨਸਾ ਵੱਲੋਂ 1950 ਲੀਟਰ ਨਕਲੀ ਦੇਸੀ ਘਿਉ ਜ਼ਬਤ
. . .  about 7 hours ago
ਗਿਆਨੀ ਹਰਪ੍ਰੀਤ ਸਿੰਘ ਨੂੰ ਦਿੱਤਾ ਗਿਆ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪ੍ਰਬੰਧਾਂ ਦਾ ਵਾਧੂ ਚਾਰਜ
. . .  about 6 hours ago
ਨਨ ਜਬਰ ਜਨਾਹ ਮਾਮਲਾ : ਮੁੱਖ ਗਵਾਹ ਦੀ ਮੌਤ 'ਤੇ ਦਸੂਹਾ ਦੇ ਡੀ. ਐੱਸ. ਪੀ. ਦਾ ਬਿਆਨ ਆਇਆ ਸਾਹਮਣੇ
. . .  about 8 hours ago
ਜਲੰਧਰ : ਫੜੇ ਗਏ ਕਸ਼ਮੀਰੀ ਵਿਦਿਆਰਥੀਆਂ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼
. . .  about 8 hours ago
ਭਾਈ ਲੌਂਗੋਵਾਲ ਦੀ ਪ੍ਰਧਾਨਗੀ ਹੇਠ ਅੱਜ ਹੋਵੇਗੀ ਐਸ.ਜੀ.ਪੀ.ਸੀ. ਦੀ ਕਾਰਜਕਾਰੀ ਕਮੇਟੀ ਦੀ ਬੈਠਕ
. . .  about 8 hours ago
ਅੰਮ੍ਰਿਤਸਰ ਰੇਲ ਹਾਦਸੇ 'ਚ ਜ਼ਖਮੀ ਹੋਏ ਲੋਕਾਂ ਦਾ ਹਾਲ ਜਾਣਨ ਹਸਪਤਾਲ ਪਹੁੰਚੇ ਸਿੱਧੂ ਤੇ ਜਾਖੜ
. . .  about 9 hours ago
ਨਨ ਜਬਰ ਜਨਾਹ ਮਾਮਲੇ 'ਚ ਚਮਸ਼ਦੀਦ ਗਵਾਹ ਦੀ ਮੌਤ, ਕਮਰੇ 'ਚੋਂ ਮਿਲੀ ਲਾਸ਼
. . .  about 9 hours ago
30 ਨੂੰ ਹੋਵੇਗੀ ਨਰੇਸ਼ ਯਾਦਵ ਮਾਮਲੇ ਦੀ ਅਗਲੀ ਸੁਣਵਾਈ
. . .  about 10 hours ago
ਕੈਨੇਡਾ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  about 10 hours ago
ਰੱਖੜਾ ਨੇ ਅੰਮ੍ਰਿਤਸਰ ਰੇਲ ਹਾਦਸੇ 'ਤੇ ਕੀਤਾ ਦੁੱਖ ਦਾ ਪ੍ਰਗਟਾਵਾ
. . .  about 10 hours ago
ਅੰਮ੍ਰਿਤਸਰ ਦੇ ਜੌੜਾ ਫਾਟਕ 'ਤੇ ਆਵਾਜਾਈ ਹੋਈ ਬਹਾਲ
. . .  about 10 hours ago
ਸ਼ਾਂਤੀਪੂਰਵਕ ਹੈ ਅੰਮ੍ਰਿਤਸਰ ਦੇ ਜੌੜਾ ਫਾਟਕ 'ਤੇ ਸਥਿਤੀ
. . .  about 10 hours ago
ਪੁਲ ਤੋਂ ਹੇਠਾਂ ਡਿੱਗੀਆਂ ਝੋਨੇ ਨਾਲ ਲੱਦੀਆਂ ਟਰਾਲੀਆਂ, ਦੋ ਦੀ ਮੌਤ
. . .  about 11 hours ago
ਹਿਮਾਚਲ ਪ੍ਰਦੇਸ਼ 'ਚ ਲੱਗੇ ਭੂਚਾਲ ਦੇ ਝਟਕੇ
. . .  about 11 hours ago
ਅੰਮ੍ਰਿਤਸਰ ਰੇਲ ਹਾਦਸੇ ਨੂੰ ਲੈ ਕੇ ਹਾਈਕੋਰਟ 'ਚ ਦਾਇਰ ਹੋਈ ਪਟੀਸ਼ਨ
. . .  about 9 hours ago
ਚੀਨ ਦੇ ਜਨਤਕ ਸੁਰੱਖਿਆ ਮੰਤਰੀ ਝਾਓ ਅੱਜ ਰਾਜਨਾਥ ਸਿੰਘ ਨਾਲ ਕਰਨਗੇ ਮੁਲਾਕਾਤ
. . .  about 11 hours ago
ਲੁਟੇਰਿਆਂ ਦੀ ਦਹਿਸ਼ਤ, ਦਿਨ-ਦਿਹਾੜੇ ਪੈਟਰੋਲ ਪੰਪ ਦੇ ਮੁਲਾਜ਼ਮ 'ਤੇ ਹਮਲਾ ਕਰਕੇ ਲੁੱਟੇ ਲੱਖਾਂ ਰੁਪਏ
. . .  about 12 hours ago
ਕੱਲ੍ਹ ਹੋਵੇਗੀ ਆਮ ਆਦਮੀ ਪਾਰਟੀ ਦੀ ਕੋਰ ਕਮੇਟੀ ਦੀ ਬੈਠਕ
. . .  1 minute ago
ਦੁਕਾਨਾਂ ਦੇ ਕਬਜ਼ੇ ਨੂੰ ਲੈ ਕੇ ਸ੍ਰੀ ਮੁਕਤਸਰ ਸਾਹਿਬ 'ਚ ਚੱਲੀ ਗੋਲੀ, ਦਹਿਸ਼ਤ 'ਚ ਲੋਕ
. . .  about 12 hours ago
ਕਨਵੋਕੇਸ਼ਨ 'ਚ ਹਿੱਸਾ ਲੈਣ ਲਈ ਐੱਲ.ਪੀ.ਯੂ ਪਹੁੰਚੇ ਉਪਰਾਸ਼ਟਰਪਤੀ
. . .  about 13 hours ago
ਸੁਪਰੀਮ ਕੋਰਟ 'ਚ ਮੁਜ਼ੱਫਰਨਗਰ ਸ਼ੈਲਟਰ ਹੋਮ ਮਾਮਲੇ ਦੀ ਸੁਣਵਾਈ ਅੱਜ
. . .  about 13 hours ago
ਦਿੱਲੀ 'ਚ ਦੋ ਕੱਪੜਾ ਗੁਦਾਮਾਂ ਨੂੰ ਲੱਗੀ ਅੱਗ
. . .  about 13 hours ago
ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦਾ ਬਿਆਨ ਪੰਜਾਬ ਸਰਕਾਰ ਦਾ ਹੀ ਬਿਆਨ ਮੰਨਿਆ ਜਾਵੇ - ਮਨੋਜ ਸਿਨਹਾ
. . .  about 13 hours ago
ਰਾਹੁਲ ਗਾਂਧੀ ਅੱਜ ਛੱਤੀਸਗੜ੍ਹ 'ਚ ਰੈਲੀ ਨੂੰ ਕਰਨਗੇ ਸੰਬੋਧਨ
. . .  about 14 hours ago
ਸੀ.ਬੀ.ਆਈ ਨੇ ਅਲੋਕ ਵਰਮਾ ਦਾ ਕੀਤਾ ਬਚਾਅ
. . .  about 14 hours ago
ਦਿੱਲੀ 'ਚ ਅੱਜ ਪੈਟਰੋਲ ਪੰਪ ਰਹਿਣਗੇ ਬੰਦ
. . .  about 15 hours ago
ਅੱਜ ਫਿਰ ਘਟੀਆ ਤੇਲ ਦੀਆਂ ਕੀਮਤਾਂ
. . .  about 15 hours ago
ਅੱਜ ਦਾ ਵਿਚਾਰ
. . .  about 15 hours ago
ਸਾਂਝਾ ਅਧਿਆਪਕ ਮੋਰਚਾ ਦੀ ਮੁੱਖ ਪ੍ਰਿੰਸੀਪਲ ਸਕੱਤਰ ਨਾਲ 23 ਨੂੰ ਮੀਟਿੰਗ ਤੈਅ
. . .  about 1 hour ago
ਨੌਜਵਾਨ 'ਤੇ ਜਾਨਲੇਵਾ ਹਮਲਾ
. . .  26 minutes ago
ਰੋਹਿਤ ਸ਼ਰਮਾ ਬਣੇ 'ਮੈਨ ਆਫ ਦ ਮੈਚ'
. . .  about 1 hour ago
ਭਾਰਤ-ਵੈਸਟ ਇੰਡੀਜ਼ ਪਹਿਲਾ ਇੱਕਦਿਨਾਂ ਮੈਚ : ਭਾਰਤ ਦੀ 8 ਵਿਕਟਾਂ ਨਾਲ ਸ਼ਾਨਦਾਰ ਜਿੱਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 12 ਜੇਠ ਸੰਮਤ 550
ਿਵਚਾਰ ਪ੍ਰਵਾਹ: ਅਸੀਂ ਭੁੱਲ ਗਏ ਹਾਂ ਕਿ ਪਾਣੀ ਅਤੇ ਜੀਵਨ ਇਕੋ ਲੜੀ ਦੀਆਂ ਕੜੀਆਂ ਹਨ। -ਜੇਕਿਊਸ ਕੋਸਤੀਏ

ਮੋਗਾ

ਐਨ. ਆਰ. ਆਈ. ਵੀਰ ਤੇ ਉੱਦਮੀ ਨੌਜਵਾਨ ਬਦਲ ਰਹੇ ਹਨ ਪਿੰਡ ਦੀ ਨੁਹਾਰ

ਸਮਾਧ ਭਾਈ, 24 ਮਈ (ਗੁਰਮੀਤ ਸਿੰਘ ਮਾਣੂੰਕੇ)-ਪਿੰਡ ਘੋਲੀਆ ਖ਼ੁਰਦ ਦੇ ੳੱੁਦਮੀ ਨੌਜਵਾਨਾਂ ਵਲੋਂ ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਪਿੰਡ ਨੂੰ ਨਵੀਂ ਦਿੱਖ ਦੇਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ | ਇਸ ਸਬੰਧੀ ਕਾਰਜ ਕਰ ਰਹੇ ਨੌਜਵਾਨਾਂ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਪਿੰਡ ਦੇ ਨੌਜਵਾਨਾਂ ਵਲੋਂ ਸਭ ਤੋਂ ਪਹਿਲਾਂ ਪਿੰਡ ਦੀਆਂ ਗਲੀਆਂ, ਫਿਰਨੀਆਂ ਦੀ ਸਫ਼ਾਈ ਦਾ ਅਭਿਆਨ ਚਲਾਇਆ ਗਿਆ ਜੋ ਕੀ ਲਗਾਤਾਰ ਚੱਲ ਰਿਹਾ ਹੈ | ਇਸ ਤੋਂ ਬਿਨਾਂ ਨੌਜਵਾਨਾਂ ਵਲੋਂ ਪਿੰਡ 'ਚ ਸਿਹਤ ਪ੍ਰਤੀ ਨੌਜਵਾਨਾਂ ਨੂੰ ਜਾਗਰੂਕ ਕਰਨ ਲਈ ਵੱਡੀ ਆਧੁਨਿਕ 15 ਲੱਖ ਦੀ ਲਾਗਤ ਨਾਲ ਜਿੰਮ ਤਿਆਰ ਕਰਵਾਈ ਗਈ | ਪਿੰਡ ਦੀ ਭੋਜਾ ਪੱਤੀ ਦੇ ਨੌਜਵਾਨਾਂ ਵਲੋਂ ਪੂਰੀ ਪੱਤੀ 'ਚ ਫੁੱਲਦਾਰ ਬੂਟੇ ਲਾ ਕੇ ਗਲੀਆਂ ਨੂੰ ਸਾਫ਼ ਸੁਥਰਾ ਰੱਖਣ ਲਈ ਘਰਾਂ ਅੱਗੇ ਕੂੜਾਦਾਨ ਵੀ ਲਾਏ ਜਾ ਰਹੇ ਹਨ | ਇਸ ਤੋਂ ਇਲਾਵਾ ਨੌਜਵਾਨਾਂ ਵਲੋਂ ਹਰੇਕ ਘਰ ਅੱਗੇ ਘਰ ਦਾ ਪੂਰਾ ਪਤਾ ਦਰਸਾਉਂਦੀ ਨੇਮ ਪਲੇਟ ਵੀ ਲਗਾਈ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਇਹ ਸਾਰੇ ਕਾਰਜ ਪਾਰਟੀ ਬਾਜ਼ੀ ਤੋਂ ਉੱਪਰ ਉੱਠ ਕਿ ਸਮੂਹ ਨੌਜਵਾਨਾਂ, ਐਨ.ਆਰ.ਆਈ. ਵੀਰਾਂ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਪਿੰਡ ਨੂੰ ਸੁੰਦਰ ਬਣਾਉਣ ਦੇ ਉਪਰਾਲੇ ਤਹਿਤ ਕੀਤੇ ਜਾ ਰਹੇ ਹਨ | ਇਸ ਕਾਰਜ ਨੂੰ ਸਫਲ ਬਣਾਉਣ ਲਈ ਹਰਮਨ ਅਮਰੀਕਾ, ਹਰਪ੍ਰੀਤ ਸਿੰਘ, ਕੁਲਦੀਪ ਸਿੰਘ, ਗੁਰਦੀਪ ਸਿੰਘ ਢਿੱਲੋਂ, ਹਰਜੀਤ ਸਿੰਘ ਮੱਲ੍ਹੀ, ਕੁਲਵੀਰ ਸਿੰਘ, ਗੁਰਚਰਨ ਸਿੰਘ ਚੈਨਾ, ਜਗਰੂਪ ਸਿੰਘ, ਬੇਅੰਤ ਸਿੰਘ, ਤੇਜ਼ੀ ਇੰਗਲੈਂਡ, ਸ਼ੇਰ ਸਿੰਘ, ਅਮਰਜੀਤ ਸਿੰਘ, ਹਰਪ੍ਰੀਤ ਸਿੰਘ, ਜਗਦੀਪ ਸਿੰਘ ਆਸਟ੍ਰੇਲੀਆ, ਗੁਰਸੇਵਕ ਸਿੰਘ ਬਿੱਟੂ ਆਦਿ ਐਨ.ਆਰ.ਆਈ. ਵੀਰਾਂ ਦਾ ਭਰਵਾਂ ਸਹਿਯੋਗ ਮਿਲ ਰਿਹਾ ਹੈ | ਇਸ ਸਮੇਂ ਕੁਲਵਿੰਦਰ ਸਿੰਘ, ਅਵਤਾਰ ਸਿੰਘ, ਪ੍ਰਭਜੋਤ ਸਿੰਘ, ਮਨਜੋਤ ਸਿੰਘ, ਅਵਤਾਰ ਸਿੰਘ ਲੱਡੂ, ਜੋਗਿੰਦਰ ਸਿੰਘ, ਲਵਲੀ, ਮਨਦੀਪ ਸਿੰਘ ਗੱਗੂ, ਹਰੇ ਰਾਮ ਸਿੰਘ, ਹਰੀ ਕਿ੍ਸ਼ਨ, ਕੁਲਵਿੰਦਰ ਸਿੰਘ ਕਿੰਦਾ, ਬਲਦੀਪ ਸਿੰਘ ਢਿੱਲੋਂ ਹਰਵਿੰਦਰ ਸਿੰਘ ਕਾਲਾ, ਲਵਪ੍ਰੀਤ ਸਿੰਘ ਆਦਿ ਹਾਜ਼ਰ ਸਨ |

ਆਂਗਣਵਾੜੀ ਵਰਕਰਜ਼ ਕਾਕਾ ਸੁਖਜੀਤ ਸਿੰਘ ਲੋਹਗੜ੍ਹ ਨੂੰ ਮਿਨੀਮਮ ਵੇਜਿਜ਼ ਦੀ ਸੀ.ਡੀ. ਅੱਜ ਪੇਸ਼ ਕਰਨਗੇ

ਮੋਗਾ, 24 ਮਈ (ਸ਼ਿੰਦਰ ਸਿੰਘ ਭੁਪਾਲ)-ਆਲ ਇੰਡੀਆ ਆਂਗਣਵਾੜੀ ਵਰਕਰਜ਼/ਹੈਲਪਰਜ਼ ਯੂਨੀਅਨ (ਏਟਕ) ਪੰਜਾਬੀ ਦੀ ਬਲਵਿੰਦਰ ਕੌਰ ਖੋਸਾ ਅਤੇ ਗੁਰਚਰਨ ਕੌਰ ਮੋਗਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਲੀਕੇ ਪ੍ਰੋਗਰਾਮ ਤਹਿਤ ਸੰਘਰਸ਼ ਚੱਲ ਰਿਹਾ ਸੀ ਪਰ ਪੰਜਾਬ ਸਰਕਾਰ 22 ਮਈ ...

ਪੂਰੀ ਖ਼ਬਰ »

ਸਰਕਾਰੀ ਸਕੂਲ ਖੋਟੇ ਦੀ ਵਿਦਿਆਰਥਣ ਦੀ ਸਟੇਟ ਪੱਧਰੀ ਮੁਕਾਬਲਿਆਂ ਲਈ ਚੋਣ

ਸਮਾਧ ਭਾਈ, 24 ਮਈ (ਗੁਰਮੀਤ ਸਿੰਘ ਮਾਣੂੰਕੇ)-ਨਿਹਾਲ ਸਿੰਘ ਵਾਲਾ ਬਲਾਕ 'ਚ ਪਿੰਡ ਖੋਟੇ ਦੇ ਸਰਕਾਰੀ ਹਾਈ ਸਕੂਲ ਦੀ ਵਿਦਿਆਰਥਣ ਨੇ ਸਾਇੰਸ ਇੰਸਪਾਇਰ ਮੁਕਾਬਲਿਆਂ 'ਚ ਪਹਿਲਾ ਸਥਾਨ ਹਾਸਲ ਕੀਤਾ | ਇਸ ਸਬੰਧੀ ਸਕੂਲ ਮੁਖੀ ਜਗਰੂਪ ਸਿੰਘ ਜੈਦ ਮਾਣੂੰਕੇ ਨੇ ਖ਼ੁਸ਼ੀ ਪ੍ਰਗਟ ...

ਪੂਰੀ ਖ਼ਬਰ »

ਵਿਅਕਤੀ ਦੀ ਰੇਲਗੱਡੀ ਹੇਠਾਂ ਆਉਣ 'ਤੇ ਮੌਤ

ਮੋਗਾ, 24 ਮਈ (ਗੁਰਤੇਜ ਸਿੰਘ)-ਬੀਤੀ ਸ਼ਾਮ ਫ਼ਿਰੋਜ਼ਪੁਰ ਤੋਂ ਲੁਧਿਆਣਾ ਜਾਣ ਵਾਲੀ ਸਤਲੁਜ ਮੇਲ ਰੇਲਗੱਡੀ ਹੇਠਾਂ ਆ ਕੇ ਇੱਕ ਵਿਅਕਤੀ ਦੀ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ | ਜਾਣਕਾਰੀ ਮੁਤਾਬਿਕ ਬੀਤੀ ਸ਼ਾਮ ਫ਼ਿਰੋਜ਼ਪੁਰ ਤੋਂ ਲੁਧਿਆਣਾ ਜਾਣ ਵਾਲੀ ਸਤਲੁਜ ਮੇਲ ...

ਪੂਰੀ ਖ਼ਬਰ »

ਪ੍ਰਦੂਸ਼ਣ ਬੋਰਡ ਦੇ ਜ਼ਿੰਮੇਵਾਰ ਅਫ਼ਸਰਾਂ ਤੇ ਫ਼ੈਕਟਰੀ ਮਾਲਕਾਂ ਿਖ਼ਲਾਫ਼ ਕਾਰਵਾਈ ਕੀਤੀ ਜਾਵੇ-ਐਡਵੋਕੇਟ ਬਾਵਾ

ਮੋਗਾ, 24 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਲੋਕ ਸੇਵਾ ਸੰਗਠਨ ਦੇ ਪ੍ਰਧਾਨ ਐਡਵੋਕੇਟ ਕੇ.ਪੀ. ਬਾਵਾ ਨੇ ਕਿਹਾ ਕਿ ਪੰਜਾਬ ਵਿਚ ਵੱਡੀਆਂ ਫ਼ੈਕਟਰੀਆਂ ਦਾ ਜ਼ਹਿਰੀਲਾ ਪਦਾਰਥ ਬਹੁਤ ਲੰਬੇ ਸਮੇਂ ਤੋਂ ਪੰਜਾਬ ਦੇ ਪਾਣੀਆਂ ਦੇ ਸੋਮਿਆਂ ਭਾਵ ਦਰਿਆਵਾਂ, ਨਹਿਰਾਂ ਵਿਚ ...

ਪੂਰੀ ਖ਼ਬਰ »

ਜਾਨਲੇਵਾ ਹਮਲਾ ਕਰਨ ਦੇ ਦੋਸ਼ 'ਚ ਤਿੰਨ ਜਾਣਿਆਂ ਨੂੰ ਹੋਈ ਸਾਢੇ 4-4 ਸਾਲ ਕੈਦ

ਮੋਗਾ, 24 ਮਈ (ਗੁਰਤੇਜ ਸਿੰਘ)-ਅੱਜ ਜ਼ਿਲ੍ਹਾ ਵਧੀਕ ਸੈਸ਼ਨ ਜੱਜ ਸ੍ਰੀ ਤਰਸੇਮ ਮੰਗਲਾ ਦੀ ਅਦਾਲਤ ਨੇ ਜਾਨਲੇਵਾ ਹਮਲੇ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਤਿੰਨ ਜਾਣਿਆਂ ਨੂੰ ਸਬੂਤਾਂ ਅਤੇ ਗਵਾਹਾਂ ਦੇ ਆਧਾਰ 'ਤੇ ਸਾਢੇ 4-4 ਸਾਲ ਕੈਦ ਅਤੇ 12-12 ਹਜ਼ਾਰ ਰੁਪਏ ਜੁਰਮਾਨਾ ਭਰਨ ਦੇ ...

ਪੂਰੀ ਖ਼ਬਰ »

ਮੋਗਾ ਜ਼ਿਲ੍ਹੇ ਦੇ ਪ੍ਰਾਈਵੇਟ ਇੰਜੀਨੀਅਰਿੰਗ ਤੇ ਮੈਨੇਜਮੈਂਟ ਕਾਲਜ ਐਸੋਸੀਏਸ਼ਨ ਦੀ ਮੀਟਿੰਗ

ਮੋਗਾ, 24 ਮਈ (ਸੁਰਿੰਦਰਪਾਲ ਸਿੰਘ)-ਅੱਜ ਲਾਲਾ ਲਾਜਪਤ ਰਾਏ ਕਾਲਜ ਵਿਖੇ ਮੋਗਾ ਜ਼ਿਲ੍ਹੇ ਦੇ ਪ੍ਰਾਈਵੇਟ ਇੰਜ. ਅਤੇ ਮੈਨੇਜਮੈਂਟ ਕਾਲਜ ਐਸੋਸੀਏਸ਼ਨ ਦੀ ਮੀਟਿੰਗ ਹੋਈ ਜਿਸ ਵਿਚ ਦਵਿੰਦਰਪਾਲ ਸਿੰਘ ਰਿੰਪੀ, ਲਖਵੀਰ ਸਿੰਘ ਗਿੱਲ, ਹੀਰਾ ਲਾਲ ਸ਼ਰਮਾ, ਡਾ. ਰਮੇਸ਼ ਬਾਂਸਲ, ...

ਪੂਰੀ ਖ਼ਬਰ »

ਮਾਮਲਾ ਪਿੰਡ ਸੇਖਾ ਖ਼ੁਰਦ ਦੀ 8 ਸਾਲ ਤੋਂ ਲਟਕਦੀ ਨੰਬਰਦਾਰੀ ਦਾ

ਠੱਠੀ ਭਾਈ, 24 ਮਈ (ਜਗਰੂਪ ਸਿੰਘ ਮਠਾੜੂ)-ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਦੇ ਛੋਟੇ ਜਿਹੇ ਪਿੰਡ ਸੇਖਾ ਖ਼ੁਰਦ ਦੀ ਨੰਬਰਦਾਰੀ ਨੂੰ ਲੈ ਕੇ ਦੋ ਧਿਰਾਂ (ਅਕਾਲੀਆਂ ਅਤੇ ਕਾਂਗਰਸੀਆਂ) ਦਰਮਿਆਨ ਪਿਛਲੀ ਅਕਾਲੀ ਸਰਕਾਰ ਸਮੇਂ ਤੋਂ ਲੱਗਪਗ 8 ਸਾਲ ਤੋਂ ਮਸਲਾ ਲਟਕਦਾ ਹੋਇਆ ...

ਪੂਰੀ ਖ਼ਬਰ »

ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲਾਂ ਦੀ ਕੀਤੀ ਗਈ ਅਚਨਚੇਤ ਚੈਕਿੰਗ

ਮੋਗਾ 24 ਮਈ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਡਿਪਟੀ ਕਮਿਸ਼ਨਰ ਮੋਗਾ ਦਿਲਰਾਜ ਸਿੰਘ ਦੇ ਹੁਕਮਾਂ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਾਜੇਸ਼ ਤਿ੍ਪਾਠੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਜਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੋਗਾ ...

ਪੂਰੀ ਖ਼ਬਰ »

ਕੀ ਹਨ੍ਹੇਰੀਆਂ, ਝੱਖੜਾਂ ਦੌਰਾਨ ਬੋਰਡਾਂ ਨਾਲ ਹਾਦਸਿਆਂ ਲਈ ਨਗਰ ਕੌਾਸਲ ਜ਼ਿੰਮੇਵਾਰੀ ਕਬੂਲੇਗੀ

ਬਾਘਾ ਪੁਰਾਣਾ, 24 ਮਈ (ਬਲਰਾਜ ਸਿੰਗਲਾ)-ਬਾਘਾ ਪੁਰਾਣਾ ਸ਼ਹਿਰ ਹੀ ਨਹੀਂ ਪੂਰੇ ਇਲਾਕੇ ਅੰਦਰ ਫ਼ਲੈਕਸੀ ਬੋਰਡਾਂ ਅਤੇ ਬੈਨਰਾਂ ਦੀ ਭਰਮਾਰ ਇਸ ਕਦਰ ਹੋ ਗਈ ਹੈ ਕਿ ਜਿਵੇਂ ਇੱਥੇ ਇਨ੍ਹਾਂ ਬੋਰਡਾਂ ਅਤੇ ਫ਼ਲੈਕਸੀਆਂ ਨੂੰ ਲਗਾਉਣ ਵਾਲਿਆਂ ਨੂੰ ਕੋਈ ਰੋਕਣ ਵਾਲਾ ਹੀ ਨਾ ...

ਪੂਰੀ ਖ਼ਬਰ »

ਭਿ੍ਸ਼ਟਾਚਾਰ ਦੇ ਦੋਸ਼ਾਂ ਦਾ ਸਾਹਮਣਾ ਕਰ ਰਿਹਾ ਥਾਣੇਦਾਰ ਅਦਾਲਤ ਵਲੋਂ ਬਰੀ

ਮੋਗਾ, 24 ਮਈ (ਗੁਰਤੇਜ ਸਿੰਘ)-ਅੱਜ ਜ਼ਿਲ੍ਹਾ ਵਧੀਕ ਸੈਸ਼ਨ ਜੱਜ ਸ੍ਰੀ ਜਗਦੀਪ ਸੂਦ ਦੀ ਅਦਾਲਤ ਨੇ ਭਿ੍ਸ਼ਟਾਚਾਰ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਥਾਣੇਦਾਰ ਨੂੰ ਸਬੂਤਾਂ ਅਤੇ ਗਵਾਹਾਂ ਦੀ ਘਾਟ ਅਤੇ ਬਚਾਅ ਪੱਖ ਦੇ ਵਕੀਲ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਬਰੀ ਕਰਨ ਦੇ ...

ਪੂਰੀ ਖ਼ਬਰ »

ਜ਼ਿਲ੍ਹੇ ਦੇ ਸੇਵਾ ਕੇਂਦਰਾਂ 'ਚ 1 ਜਨਵਰੀ ਤੋਂ 30 ਅਪ੍ਰੈਲ ਤੱਕ ਲੋਕਾਂ ਨੂੰ ਕੁੱਲ 1,04,127 ਸੇਵਾਵਾਂ ਮੁਹੱਈਆ ਕਰਵਾਈਆਂ ਗਈਆਂ-ਡੀ.ਸੀ.

ਮੋਗਾ 24 ਮਈ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)–ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪ੍ਰਸ਼ਾਸਕੀ ਸੁਧਾਰਾਂ ਤਹਿਤ ਜ਼ਿਲ੍ਹੇ ਦੇ 82 ਪੇਂਡੂ ਅਤੇ ਸ਼ਹਿਰੀ ਸੇਵਾ ਕੇਂਦਰਾਂ ਵਿੱਚ 1 ਜਨਵਰੀ ਤੋਂ 30 ਅਪ੍ਰੈਲ, 2018 ਤੱਕ ਲੋਕਾਂ ਨੂੰ ਵੱਖ-ਵੱਖ ਵਿਭਾਗਾਂ ਨਾਲ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਦੀ ਮੀਟਿੰਗ

ਕਿਸ਼ਨਪੁਰਾ ਕਲਾਂ, 24 ਮਈ (ਪਰਮਿੰਦਰ ਸਿੰਘ ਗਿੱਲ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਧਰਮਕੋਟ ਦੀ ਮੀਟਿੰਗ ਗੁਰਦੇਵ ਸਿੰਘ ਬਲਾਕ ਪ੍ਰਧਾਨ ਦੀ ਪ੍ਰਧਾਨਗੀ ਹੇਠ ਪਿੰਡ ਭਿੰਡਰ ਖ਼ੁਰਦ ਵਿਖੇ ਹੋਈ , ਜਿਸ ਵਿਚ ਜ਼ਿਲ੍ਹਾ ਜਰਨਲ ਸਕੱਤਰ ਗੁਰਮੀਤ ਸਿੰਘ ...

ਪੂਰੀ ਖ਼ਬਰ »

ਦਿਵਯ ਜਯੋਤੀ ਸੰਸਥਾਨ ਵਲੋਂ ਪੰਜ ਰੋਜ਼ਾ ਕ੍ਰਿਸ਼ਨ ਕਥਾ ਸ਼ੁਰੂ

ਮੋਗਾ, 24 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਦਿਵਯ ਜਯੋਤੀ ਜਾਗਿ੍ਤੀ ਸੰਸਥਾਨ ਵਲੋਂ ਪੁਰਾਣੀ ਦਾਣਾ ਮੰਡੀ ਨੇੜੇ ਭਾਰਤ ਮਾਤਾ ਮੰਦਰ ਵਿਚ ਪੰਜ ਰੋਜ਼ਾ ਕ੍ਰਿਸ਼ਨ ਕਥਾ ਬੀਤੀ ਸ਼ਾਮ ਸ਼ੁਰੂ ਹੋਈ | ਜਿਸ ਦੇ ਪਹਿਲੇ ਦਿਨ ਸਾਧਵੀ ਸੁਮੇਧਾ ਭਾਰਤੀ ਨੇ ਕਿਹਾ ਕਿ ਪ੍ਰਭੂ ਦੀ ...

ਪੂਰੀ ਖ਼ਬਰ »

ਮਾਉਂਟ ਲਿਟਰਾ ਜੀ ਸਕੂਲ 'ਚ ਮਨਾਇਆ ਯੈਲੋ ਦਿਵਸ

ਮੋਗਾ, 24 ਮਈ (ਸੁਰਿੰਦਰਪਾਲ ਸਿੰਘ)-ਮਾਉਂਟ ਲਿਟਰਾ ਜੀ ਸਕੂਲ ਵਿਚ ਵੀਰਵਾਰ ਨੂੰ ਯੈਲੋ ਦਿਵਸ ਮਨਾਇਆ ਗਿਆ | ਇਸ ਦੌਰਾਨ ਸਕੂਲੀ ਬੱਚਿਆ ਨੇ ਪੀਲੇ ਰੰਗ ਦੇ ਕੱਪੜੇ ਪਾਏ ਅਤੇ ਪੀਲੇ ਰੰਗ ਦੇ ਫਲ ਜਿਵੇਂ ਕੈਲਾ, ਅੰਬ, ਪਪੀਤਾ ਆਦਿ ਲੈ ਕੇ ਆਏ | ਇਸ ਪ੍ਰਕਾਰ ਬੱਚਿਆ ਨੂੰ ਪੀਲੇ ਰੰਗ ...

ਪੂਰੀ ਖ਼ਬਰ »

ਆਕਸਫੋਰਡ ਦੇ ਵਿਦਿਆਰਥੀ ਨੇ ਲਏ ਓਵਰਆਲ 6 ਬੈਂਡ

ਬਾਘਾ ਪੁਰਾਣਾ, 24 ਮਈ (ਬਲਰਾਜ ਸਿੰਗਲਾ)-ਸਰਕਾਰ ਤੋਂ ਮਨਜ਼ੂਰਸ਼ੁਦਾ ਅਤੇ ਪੁਰਾਣੀ ਸੰਸਥਾ ਆਕਸਫੋਰਡ ਦੇ ਵਿਦਿਆਰਥੀ ਵਿਦੇਸ਼ਾਂ ਵਿਚ ਸੈਟਲ ਹੋ ਕੇ ਆਪਣਾ ਇਕ ਖ਼ਾਸ ਰੁਤਬਾ ਬਣਾ ਚੁੱਕੇ ਹਨ | ਇਕ ਹੋਰ ਅਜਿਹਾ ਸੁਪਨਾ ਰੱਖਦੇ ਅਰਸ਼ਦੀਪ ਸਿੰਘ ਪੁੱਤਰ ਸੁਖਵਿੰਦਰ ਸਿੰਘ ...

ਪੂਰੀ ਖ਼ਬਰ »

ਭਾਕਿਯੂ ਮਾਨ ਵਲੋਂ ਬਿਜਲੀ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

ਕੋਟ ਈਸੇ ਖਾਂ, 24 ਮਈ (ਨਿਰਮਲ ਸਿੰਘ ਕਾਲੜਾ)-ਪਾਵਰ ਕਾਮ ਦੇ ਮੱੁਖ ਦਫ਼ਤਰ ਪਟਿਆਲਾ ਵਿਖੇ ਭਾਕਿਯੂ ਮਾਨ ਦੇ ਅਹੁਦੇਦਾਰਾਂ ਵਲੋਂ ਭੁਪਿੰਦਰ ਸਿੰਘ ਮਾਨ ਸਾਬਕਾ ਐਮ.ਪੀ. ਦੀ ਅਗਵਾਈ ਵਾਲੇ ਵਫ਼ਦ ਦੀ ਮੀਟਿੰਗ ਪਾਵਰ ਕਾਮ ਦੇ ਡਾਇਰੈਕਟਰ ਆਰ.ਪੀ. ਪਾਂਡਵ ਅਤੇ ਵਿਭਾਗ ਦੇ ਚੀਫ਼ ...

ਪੂਰੀ ਖ਼ਬਰ »

ਸੁੁਖਾਨੰਦ ਕਾਲਜ ਦੇ ਹਿੰਦੀ ਵਿਭਾਗ ਦਾ ਨਤੀਜਾ ਸ਼ਾਨਦਾਰ

ਠੱਠੀ ਭਾਈ, 24 ਮਈ (ਜਗਰੂਪ ਸਿੰਘ ਮਠਾੜੂ)-ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ ਸੁਖਾਨੰਦ ਦੇ ਐੱਮ. ਏ. ਹਿੰਦੀ ਸਮੈਸਟਰ ਪਹਿਲਾ ਅਤੇ ਸਮੈਸਟਰ ਤੀਜੇ ਦਾ ਨਤੀਜਾ ਸ਼ਾਨਦਾਰ ਰਿਹਾ | ਸਾਰੀਆਂ ਵਿਦਿਆਰਥਣਾਂ ਨੇ ਪਹਿਲੇ ਦਰਜੇ ਵਿਚ ਪ੍ਰੀਖਿਆ ਪਾਸ ਕੀਤੀ | ਐ ੱਮ. ਏ. ...

ਪੂਰੀ ਖ਼ਬਰ »

ਇਨਸਪਾਵਿਰ ਪੁਰਸਕਾਰ ਪ੍ਰਤੀਯੋਗਤਾ 'ਚ ਦੌਲੇਵਾਲਾ ਮਾਇਰ ਦੀ ਵਿਦਿਆਰਥਣ ਜੇਤੂ

ਕੋਟ ਈਸੇ ਖਾਂ, 24 ਮਈ (ਨਿਰਮਲ ਸਿੰਘ ਕਾਲੜਾ)-ਬੀਤੇ ਦਿਨ ਦੇਵ ਸਮਾਜ ਸਕੂਲ ਆਫ਼ ਐਜੂਕੇਸ਼ਨ ਵਿਚ ਦੋ ਦਿਨਾਂ ਸਾਇੰਸ ਵਿਸ਼ੇ ਦਾ ਇਨਸਪਾਵਿਰ ਪੁਰਸਕਾਰ ਪ੍ਰਤੀਯੋਗਤਾ ਕਰਵਾਈ ਗਈ | ਇਸ ਵਿਚ ਮੋਗਾ, ਫ਼ਰੀਦਕੋਟ ਅਤੇ ਫ਼ਿਰੋਜ਼ਪੁਰ ਦੇ ਵਿਦਿਆਰਥੀਆਂ ਨੇ ਭਾਗ ਲਿਆ | ਸਰਕਾਰੀ ਹਾਈ ...

ਪੂਰੀ ਖ਼ਬਰ »

ਐਕਸਾਈਜ਼ ਵਿਭਾਗ ਵਲੋਂ 12 ਬੋਤਲਾਂ ਸ਼ਰਾਬ ਬਰਾਮਦ

ਬਾਘਾ ਪੁਰਾਣਾ, 24 ਮਈ (ਬਲਰਾਜ ਸਿੰਗਲਾ)-ਐਕਸਾਈਜ਼ ਵਿਭਾਗ ਦੇ ਹੌਲਦਾਰ ਰਾਜੇਸ਼ ਕੁਮਾਰ ਵਲੋਂ ਬਾਘਾ ਪੁਰਾਣਾ ਇਲਾਕੇ ਅੰਦਰ ਗਸ਼ਤ ਦੌਰਾਨ ਪੁਲਿਸ ਪਾਰਟੀ ਦੀ ਸਹਾਇਤਾ ਨਾਲ 12 ਬੋਤਲਾਂ ਸ਼ਰਾਬ ਮੋਟਾ ਸੰਤਰਾ ਠੇਕਾ ਦੇਸੀ ਹਰਿਆਣਾ ਦੀਆਂ ਬਰਾਮਦ ਕੀਤੀਆਂ ਗਈਆਂ ਪਰ ਦੋਸ਼ੀ ...

ਪੂਰੀ ਖ਼ਬਰ »

ਰਾਈਟ ਵੇ ਨੇ ਲਗਵਾਇਆ ਕੈਨੇਡਾ ਦਾ ਟੂਰਿਸਟ ਵੀਜ਼ਾ-ਤਿਆਗੀ

ਮੋਗਾ, 24 ਮਈ (ਸੁਰਿੰਦਰਪਾਲ ਸਿੰਘ)-ਆਈਲਟਸ ਅਤੇ ਇਮੀਗ੍ਰੇਸ਼ਨ ਦੇ ਖੇਤਰ ਵਿਚ ਮੰਨੀ ਪ੍ਰਮੰਨੀ ਸੰਸਥਾ ਰਾਈਟ ਵੇ ਏਅਰਲਿੰਕਸ ਨੇ ਆਪਣੀ ਕਾਮਯਾਬੀ ਦੀ ਲੜੀ ਜਾਰੀ ਰੱਖਦਿਆਂ ਬੂਟਾ ਮੱਲ ਲੋਟਾ ਅਤੇ ਉਨ੍ਹਾਂ ਦੀ ਪਤਨੀ ਵੀਟਾ ਲੋਟਾ ਵਾਸੀ ਧਰਮਕੋਟ ਦਾ ਕੈਨੇਡਾ ਦਾ ਟੂਰਿਸਟ ...

ਪੂਰੀ ਖ਼ਬਰ »

ਨਵਕਿਰਨ ਪੰਜਾਬੀ ਸਾਹਿਤ ਤੇ ਸੱਭਿਆਚਾਰਕ ਕਲਾ ਮੰਚ ਨਾਭਾ ਵਲੋਂ ਸਾਹਿਤਕਾਰ ਡਾ.ਰੌਾਤਾ ਦਾ ਸਨਮਾਨ

ਨਿਹਾਲ ਸਿੰਘ ਵਾਲਾ, 24 ਮਈ (ਪਲਵਿੰਦਰ ਸਿੰਘ ਟਿਵਾਣਾ)-ਨਵਕਿਰਨ ਪੰਜਾਬੀ ਸਾਹਿਤ ਅਤੇ ਸੱਭਿਆਚਾਰਕ ਕਲਾ ਮੰਚ ਨਾਭਾ ਵਲੋਂਾ ਇਕ ਵਿਸ਼ੇਸ਼ ਵਿਸ਼ਾਲ ਸਾਹਿਤਕ ਸਮਾਗਮ ਕਰਵਾਇਆ ਗਿਆ | ਸਮਾਗਮ ਦੀ ਪ੍ਰਧਾਨਗੀ ਮਨਜੀਤ ਸਿੰਘ ਬਰਾੜ ਐਸ.ਪੀ. ਸੰਗਰੂਰ ਅਤੇ ਕੁਲਵੰਤ ਕੌਰ ਭੰਵਰ ਨੇ ...

ਪੂਰੀ ਖ਼ਬਰ »

ਬੰਦ ਪਏ ਆਰ. ਓ. ਕਾਰਨ ਗਰੀਬ ਲੋਕ ਗਰਮੀ 'ਚ ਸ਼ੁੱਧ ਪਾਣੀ ਦੀ ਬੂੰਦ-ਬੂੰਦ ਨੂੰ ਤਰਸੇ

ਬਾਘਾ ਪੁਰਾਣਾ, 24 ਮਈ (ਬਲਰਾਜ ਸਿੰਗਲਾ)-ਇਕ ਪਾਸੇ ਤਾਂ ਸਰਕਾਰ ਵਲੋਂ ਲੋਕਾਂ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਪੀਣ ਵਾਸਤੇ ਸ਼ੁੱਧ ਪਾਣੀ ਮੁਹੱਈਆ ਕਰਾਉਣ ਦਾ ਐਲਾਨ ਕੀਤਾ ਹੋਇਆ ਹੈ ਅਤੇ ਸ਼ਹਿਰਾਂ ਕਸਬਿਆਂ ਅਤੇ ਪਿੰਡਾਂ ਅੰਦਰ ਆਰ.ਓ. ਪਲਾਂਟ ਲਗਾਏ ਹੋਏ ਹਨ | ਜਿੱਥੋਂ ...

ਪੂਰੀ ਖ਼ਬਰ »

ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਪੰਜਾਬ ਦੀ ਮੀਟਿੰਗ

ਮੋਗਾ, 24 ਮਈ (ਜਸਪਾਲ ਸਿੰਘ ਬੱਬੀ)-ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਪੰਜਾਬ ਦੀ ਮੀਟਿੰਗ ਜਵਾਹਰ ਨਗਰ ਸਰਕਾਰੀ ਸਕੂਲ ਲੁਧਿਆਣਾ ਵਿਖੇ ਸੂਬਾ ਪ੍ਰਧਾਨ ਕੁਲਬੀਰ ਸਿੰਘ ਢਿੱਲੋਂ ਮੋਗਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੀ ਜਾਣਕਾਰੀ ਦਿੰਦਿਆਂ ਕੁਲਬੀਰ ਸਿੰਘ ...

ਪੂਰੀ ਖ਼ਬਰ »

ਬੈਟਰ ਫਿਊਚਰ ਮੋਗਾ ਵਿਦਿਆਰਥੀਆਂ ਲਈ ਬਣਿਆ ਖਿੱਚ ਦਾ ਕੇਂਦਰ-ਹਠੂਰ

ਮੋਗਾ, 24 ਮਈ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ 'ਚ ਨੇੜੇ ਬੱਸ ਸਟੈਂਡ ਲੁਧਿਆਣਾ ਜੀ.ਟੀ. ਰੋਡ 'ਤੇ ਸਥਿਤ ਬੈਟਰ ਫਿਊਚਰ ਆਈਲਟਸ ਤੇ ਇਮੀਗ੍ਰੇਸ਼ਨ ਸੰਸਥਾ ਜੋ ਕਿ ਇਲਾਕੇ ਦੀ ਇੱਕ ਮੰਨੀ-ਪ੍ਰਮੰਨੀ ਸੰਸਥਾ ਹੈ | ਸੰਸਥਾ ਦੇ ਐਮ.ਡੀ. ਇੰਜੀਨੀਅਰ ਅਰਸ਼ਦੀਪ ਸਿੰਘ ਹਠੂਰ ਅਤੇ ...

ਪੂਰੀ ਖ਼ਬਰ »

ਖ਼ਾਲਸਾ ਗਰਲਜ਼ ਹਾਈ ਸਕੂਲ 'ਚ ਐਮ.ਆਰ. ਟੀਕੇ ਲਗਾਏ

ਮੋਗਾ, 23 ਮਈ (ਸੁਰਿੰਦਰਪਾਲ ਸਿੰਘ)-ਖ਼ਾਲਸਾ ਗਰਲਜ਼ ਹਾਈ ਸਕੂਲ ਮੋਗਾ 'ਚ ਸਿਵਲ ਹਸਪਤਾਲ ਮੋਗਾ ਦੀ ਟੀਮ ਵਲੋਂ ਐਮ.ਆਰ. ਟੀਕਾਕਰਨ ਕੀਤਾ ਗਿਆ | ਇਸ ਦੌਰਾਨ ਸਿਵਲ ਹਸਪਤਾਲ ਦੀ ਮੈਡੀਕਲ ਟੀਮ ਦੇ ਮੈਂਬਰ ਨਵਜੋਤ ਕੌਰ, ਪਿ੍ਤਪਾਲ ਕੌਰ ਅਤੇ ਜਸਵਿੰਦਰ ਕੌਰ ਅਤੇ ਸਕੂਲ ਦੇ ਮੁਖੀ ...

ਪੂਰੀ ਖ਼ਬਰ »

ਜੀਂਦੜਾ ਵਿਖੇ ਸਾਲਾਨਾ ਜੋੜ ਮੇਲਾ ਮਨਾਇਆ

n ਜੀਂਦੜਾ ਵਿਖੇ ਸਾਲਾਨਾ ਸਮਾਗਮ ਦੌਰਾਨ ਢਾਡੀ ਜਥੇ ਨੂੰ ਸਨਮਾਨਿਤ ਕਰਦੇ ਹੋਏ ਮੁੱਖ ਸੇਵਾਦਾਰ ਬਾਬਾ ਇਕਬਾਲ ਸਿੰਘ, ਸਾਬਕਾ ਚੇਅਰਮੈਨ ਗੁਰਨਾਮ ਸਿੰਘ ਭੁੱਲਰ, ਜਨਰਲ ਸਕੱਤਰ ਜਸਵੰਤ ਸਿੰਘ ਭੁੱਲਰ ਤੇ ਹੇਠਾਂ ਹਾਜ਼ਰ ਸੰਗਤਾਂ | ਤਸਵੀਰਾਂ: ਅਮੋਲਕ ਸਿੰਘ ਕਲਸੀ ...

ਪੂਰੀ ਖ਼ਬਰ »

ਜੀਂਦੜਾ ਵਿਖੇ ਸਾਲਾਨਾ ਜੋੜ ਮੇਲਾ ਮਨਾਇਆ

ਕਿਸ਼ਨਪੁਰਾ ਕਲਾਂ, 24 ਮਈ (ਅਮੋਲਕ ਸਿੰਘ ਕਲਸੀ)-ਗੁਰਦੁਆਰਾ ਅਕਾਲਸਰ ਦੂਖ ਨਿਵਾਰਨ ਸਾਹਿਬ ਜੀਂਦੜਾ ਵਿਖੇ ਸਾਲਾਨਾ ਜੋੜ ਮੇਲਾ ਮੁੱਖ ਸੇਵਾਦਾਰ ਬਾਬਾ ਇਕਬਾਲ ਸਿੰਘ ਦੀ ਅਗਵਾਈ ਹੇਠ ਬੜੀ ਸਰਧਾ ਭਾਵਨਾ ਨਾਲ ਮਨਾਇਆ ਗਿਆ ਜਿਸ ਵਿਚ ਸ੍ਰੀ ਪੰਜ ਅਖੰਡ ਪਾਠਾਂ ਦੇ ਭੋਗ ਪੈਣ ...

ਪੂਰੀ ਖ਼ਬਰ »

ਐਸ. ਬੀ. ਆਰ. ਐਸ. ਗੁਰੂਕੁਲ ਮਹਿਣਾ 'ਚ ਕਰਵਾਏ ਇੰਟਰ ਹਾਊਸ ਫੁੱਟਬਾਲ ਮੁਕਾਬਲੇ

ਮੋਗਾ, 24 ਮਈ (ਸੁਰਿੰਦਰਪਾਲ ਸਿੰਘ)-ਐਸ. ਬੀ. ਆਰ. ਐਸ. ਗੁਰੂਕੁਲ ਮਹਿਣਾ ਮੋਗਾ ਜੋ ਕਿ ਵਾਈਸ ਚੇਅਰਮੈਨ ਡਾਕਟਰ ਐਸ. ਕੇ ਮਿਸ਼ਰਾ, ਵਾਈਸ ਚੇਅਰਮੈਨ ਸ਼ੰਮੀ ਗਰਗ ਤੇ ਪਿ੍ੰਸੀਪਲ ਧਵਨ ਕੁਮਾਰ ਦੀ ਅਗਵਾਈ ਹੇਠ ਇੰਟਰ ਹਾਊਸ ਫੁੱਟਬਾਲ ਦੇ ਮੁਕਾਬਲੇ ਕਰਵਾਏ ਗਏ¢ ਇਨ੍ਹਾਂ ...

ਪੂਰੀ ਖ਼ਬਰ »

ਆਲ ਇੰਡੀਆ ਗ੍ਰਾਮੀਣ ਡਾਕ ਸੇਵਕਾਂ ਵਲੋਂ ਹੜਤਾਲ ਜਾਰੀ

ਮੋਗਾ, 24 ਮਈ (ਜਸਪਾਲ ਸਿੰਘ ਬੱਬੀ/ਸੁਰਿੰਦਰਪਾਲ ਸਿੰਘ)-ਮੁੱਖ ਡਾਕਘਰ ਗੇਟ ਮੋਗਾ ਅੱਗੇ ਆਲ ਇੰਡੀਆ ਗਰਾਮੀਣ ਡਾਕ ਸੇਵਕ ਯੂਨੀਅਨ ਡਵੀਜ਼ਨ ਫ਼ਰੀਦਕੋਟ ਸਬ-ਡਵੀਜ਼ਨ ਮੋਗਾ ਦੇ ਡਾਕ ਸੇਵਕਾਂ ਦੀਆਂ ਜਾਇਜ਼ ਮੰਗਾਂ ਮਨਵਾਉਣ ਲਈ ਚੱਲ ਰਹੀ ਹੜਤਾਲ ਦੂਜੇ ਦਿਨ ਵਿਚ ਦਾਖ਼ਲ ਹੋ ...

ਪੂਰੀ ਖ਼ਬਰ »

ਆਰ.ਆਈ.ਈ.ਸੀ. ਨੇ ਲਗਵਾਇਆ ਹਰਦੀਪ ਸਿੰਘ ਦਾ ਕੈਨੇਡਾ ਦਾ ਸਟੂਡੈਂਟ ਵੀਜ਼ਾ

ਮੋਗਾ, 24 ਮਈ (ਸੁਰਿੰਦਰਪਾਲ ਸਿੰਘ)-ਮਾਲਵੇ ਦੀ ਆਰ.ਆਈ.ਈ.ਸੀ.ਆਪਣੇ ਕਿੱਤੇ 'ਚ ਮਾਹਿਰ ਇਮੀਗਰੇਸ਼ਨ ਮੰਨੀ ਜਾਣ ਵਾਲੀ ਇਕ ਮੋਹਰੀ ਸੰਸਥਾ ਹੈ | ਸੰਸਥਾ ਦੇ ਡਾਇਰੈਕਟਰ ਰੋਹਿਤ ਬਾਂਸਲ ਤੇ ਕੀਰਤੀ ਬਾਂਸਲ ਨੇ ਦੱਸਿਆ ਕਿ ਸੰਸਥਾ ਵਲੋਂ ਇਸ ਵਾਰ ਹਰਦੀਪ ਸਿੰਘ ਗਟੌੜਾ ਪੁੱਤਰ ...

ਪੂਰੀ ਖ਼ਬਰ »

ਪੁਰਾਣੀ ਦਾਣਾ ਮੰਡੀ 'ਚ ਨਾਲੀਆਂ ਤੇ ਰਾਹ ਪੱਕਾ ਕਰਨ ਦਾ ਕੰਮ ਸ਼ੁਰੂ

ਬੱਧਨੀ ਕਲਾਂ, 24 ਮਈ (ਸੰਜੀਵ ਕੋਛੜ)-ਨਗਰ ਨਿਵਾਸੀਆਂ ਵਲੋਂ ਪਿਛਲੇ ਲੰਮੇ ਸਮੇਂ ਤੋਂ ਪੁਰਾਣੀ ਦਾਣਾ ਮੰਡੀ 'ਚ ਪਾਣੀ ਦੀ ਨਿਕਾਸੀ ਲਈ ਨਾਲੀਆਂ ਤੇ ਸੜਕ ਬਣਾਉਣ ਦੀ ਕੀਤੀ ਜਾ ਰਹੀ ਮੰਗ ਨੂੰ ਬੂਰ ਉਸ ਸਮੇਂ ਪਿਆ ਜਦੋਂ ਨਗਰ ਪੰਚਾਇਤ ਦੇ ਪ੍ਰਧਾਨ ਬਲਦੇਵ ਸਿੰਘ ਧਾਲੀਵਾਲ ਨੇ ...

ਪੂਰੀ ਖ਼ਬਰ »

ਮਾਂ ਦਿਵਸ ਸਬੰਧੀ ਸਮਾਗਮ ਕਰਵਾਇਆ

ਬੱਧਨੀ ਕਲਾਂ, 24 ਮਈ (ਸੰਜੀਵ ਕੋਛੜ)-ਸਿੱਖਿਆ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਕਾਰੀ ਪ੍ਰਾਇਮਰੀ ਸਕੂਲ ਬੁਰਜ ਦੁੱਨਾ ਵਿਖੇ ਮਾਂ ਦਿਵਸ ਸਬੰਧੀ ਸਮਾਗਮ ਦ ਕੀਤਾ ਗਿਆ | ਸਮਾਗਮ ਦੌਰਾਨ ਬੱਚਿਆਂ ਵਲੋਂ ਰੰਗਾ ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ | ਇਸ ਮੌਕੇ ਸਕੂਲ ...

ਪੂਰੀ ਖ਼ਬਰ »

ਤੇਜ਼ ਰਫ਼ਤਾਰ ਨਾਲ ਲੰਘਦੇ ਮਿੱਟੀ ਨਾਲ ਭਰੇ ਟਿੱਪਰ ਲੋਕਾਂ ਲਈ ਬਣੇ ਮੁਸੀਬਤ

ਭਲੂਰ, 24 ਮਈ (ਬੇਅੰਤ ਸਿੰਘ ਗਿੱਲ)-ਪੰਜਾਬ ਅੰਦਰ ਜਿੱਥੇ ਪਹਿਲਾਂ ਹੀ ਸ਼ੋਰ-ਸ਼ਰਾਬਾ, ਪ੍ਰਦੂਸ਼ਣ ਅਤੇ ਹੋਰ ਵੀ ਅਨੇਕਾਂ ਹੀ ਸੜਕੀ ਪ੍ਰੇਸ਼ਾਨੀਆਂ ਨੇ ਲੋਕਾਂ ਦਾ ਜਿਊਣਾ ਮੁਹਾਲ ਕੀਤਾ ਹੋਇਆ ਹੈ, ਉੱਥੇ ਆਏ ਦਿਨ ਭਾਰੀ ਵਾਹਨ ਮਿੱਟੀ, ਤੂੜੀ ਜਾਂ ਹੋਰ ਕਬਾੜ ਆਦਿ ਨਾਲ ਲੱਦੇ ...

ਪੂਰੀ ਖ਼ਬਰ »

ਮੈਕਰੋ ਗਲੋਬਲ ਨਿਹਾਲ ਸਿੰਘ ਵਾਲਾ ਦੇ ਵਿਦਿਆਰਥੀ ਨੇ ਲਏ 6 ਬੈਂਡ

ਸਮਾਧ ਭਾਈ, 24 ਮਈ (ਗੁਰਮੀਤ ਸਿੰਘ ਮਾਣੂੰਕੇ)-ਮੈਕਰੋ ਗਲੋਬਲ ਮੋਗਾ ਦੀ ਸ਼ਾਖਾ ਬਾਘਾ ਪੁਰਾਣਾ ਰੋਡ ਨੇੜੇ ਬੱਸ ਸਟੈਂਡ ਨਿਹਾਲ ਸਿੰਘ ਵਾਲਾ ਵਿਖੇ ਵਿਦਿਆਰਥੀ ਆਏ ਦਿਨ ਆਈਲਟਸ 'ਚ ਚੰਗੇ ਬੈਂਡ ਪ੍ਰਾਪਤ ਕਰਕੇ ਵਿਦੇਸ਼ ਜਾਣ ਦਾ ਸੁਪਨਾ ਪੂਰਾ ਕਰ ਰਹੇ ਹਨ | ਇਸ ਮੌਕੇ ਸੰਸਥਾ ਦੇ ...

ਪੂਰੀ ਖ਼ਬਰ »

ਦਿੱਲੀ ਕਾਨਵੈਂਟ ਸਕੂਲ 'ਚ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜੀਵਨ 'ਤੇ ਸੈਮੀਨਾਰ

ਫ਼ਤਿਹਗੜ੍ਹ ਪੰਜਤੂਰ, 24 ਮਈ (ਜਸਵਿੰਦਰ ਸਿੰਘ)-ਇਲਾਕੇ ਦੀ ਨਾਮਵਰ ਸਿੱਖਿਆ ਸੰਸਥਾ ਦਿੱਲੀ ਕਾਨਵੈਂਟ ਸਕੂਲ ਮੰੁਡੀ ਜਮਾਲ ਫ਼ਤਿਹਗੜ੍ਹ ਪੰਜਤੂਰ ਵਿਖੇ ਪਿ੍ੰਸੀਪਲ ਤਿ੍ਪਤ ਕਾਲੀਆ ਅਤੇ ਐਮ. ਡੀ. ਮੈਡਮ ਨਿਮਰਤਾ ਭੱਲਾ ਦੀ ਦੇਖ ਰੇਖ ਹੇਠ ਸਕੂਲ ਵਿਚ ਸ਼ਹੀਦ ਕਰਤਾਰ ਸਿੰਘ ...

ਪੂਰੀ ਖ਼ਬਰ »

ਸੱਚ ਖੰਡ ਵਾਸੀ ਬਾਬਾ ਨਛੱਤਰ ਸਿੰਘ ਦੀ ਯਾਦ 'ਚ ਜਲਦ ਵੰਡੇ ਜਾਣਗੇ ਟਰਾਈਸਾਈਕਲ

ਬਾਘਾ ਪੁਰਾਣਾ, 24 ਮਈ (ਬਲਰਾਜ ਸਿੰਗਲਾ)-ਹਮੇਸ਼ਾ ਹੀ ਗ਼ਰੀਬ ਲੋਕਾਂ ਤੇ ਸਮਾਜ ਭਲਾਈ ਕੰਮਾਂ ਵਿਚ ਆਪਣਾ ਅਹਿਮ ਯੋਗਦਾਨ ਪਾਉਣ ਵਾਲਾ ਮਾਲਵੇ ਦਾ ਪ੍ਰਸਿੱਧ ਧਾਰਮਿਕ ਅਸਥਾਨ ਗੁਰਦੁਆਰਾ ਸ਼ਹੀਦ ਬਾਬਾ ਤੇਗ਼ਾ ਸਿੰਘ ਚੰਦ ਪੁਰਾਣਾ ਵਿਖੇ ਸੱਚ ਖੰਡ ਵਾਸੀ ਸੰਤ ਬਾਬਾ ਨਛੱਤਰ ...

ਪੂਰੀ ਖ਼ਬਰ »

ਅਰੋੜਾ ਇੰਸਟੀਚਿਊਟ 'ਚ ਸਨਿੱਚਰਵਾਰ ਤੇ ਐਤਵਾਰ ਨੂੰ ਲੱਗੇਗੀ ਵਰਕਸ਼ਾਪ-ਹਰਜੀਤ ਕੌਰ ਅਰੋੜਾ

ਬਾਘਾ ਪੁਰਾਣਾ, 24 ਮਈ (ਬਲਰਾਜ ਸਿੰਗਲਾ)-ਇਲਾਕੇ ਦੀ ਨਾਮਵਰ ਸੰਸਥਾ ਅਰੋੜਾ ਇੰਗਲਿਸ਼ ਇੰਸਟੀਚਿਊਟ ਬਾਘਾ ਪੁਰਾਣਾ ਦੀ ਐਮ.ਡੀ. ਮੈਡਮ ਹਰਜੀਤ ਕੌਰ ਅਰੋੜਾ ਨੇ ਦੱਸਿਆ ਕਿ ਇਸ ਸੰਸਥਾ ਵਿਚ ਹਰ ਸਨਿੱਚਰਵਾਰ ਅਤੇ ਐਤਵਾਰ ਨੂੰ ਆਈਲਟਸ ਵਿਚ ਵੱਧ ਬੈਂਡ ਲੈਣ ਦੇ ਨਵੇਂ ਅਤੇ ਆਸਾਨ ...

ਪੂਰੀ ਖ਼ਬਰ »

ਮੈਕਰੋ ਗਲੋਬਲ ਮੋਗਾ ਦੇ ਵਿਦਿਆਰਥੀਆਂ ਨੇ ਆਈਲਟਸ 'ਚ ਮਾਰੀਆਂ ਮੱਲਾਂ-ਡੱਲਾ

ਮੋਗਾ, 24 ਮਈ (ਸੁਰਿੰਦਰਪਾਲ ਸਿੰਘ)-ਮੈਕਰੋ ਗਲੋਬਲ ਮੋਗਾ ਆਪਣੀਆਂ ਆਈਲਟਸ ਅਤੇ ਵੀਜ਼ਾ ਸੰਬੰਧੀ ਸੇਵਾਵਾਂ ਨਾਲ ਮੰਨੀ-ਪ੍ਰਮੰਨੀ ਸੰਸਥਾ ਬਣ ਚੁੱਕਾ ਹੈ | ਮੈਕਰੋ ਗਲੋਬਲ ਮੋਗਾ ਵਿਚ ਆਈਲਟਸ ਦੀ ਤਿਆਰੀ ਆਧੁਨਿਕ ਤਰੀਕੇ ਨਾਲ ਕਰਵਾਈ ਜਾਂਦੀ ਹੈ | ਕਮਜ਼ੋਰ ਵਿਦਿਆਰਥੀਆਂ ...

ਪੂਰੀ ਖ਼ਬਰ »

ਕਾਨੂੰਨੀ ਸੇਵਾਵਾਂ ਸਬੰਧੀ ਜਾਗਰੂਕਤਾ ਸਮਾਗਮ ਕਰਵਾਇਆ

ਠੱਠੀ ਭਾਈ, 24 ਮਈ (ਜਗਰੂਪ ਸਿੰਘ ਮਠਾੜੂ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਮੋਗਾ 'ਚ ਸਟੇਟ ਲੀਗਲ ਸਰਵਿਸ ਅਥਾਰਿਟੀ ਵਲੋਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਇੰਚਾਰਜ ਚੇਅਰਮੈਨ ਤਰਸੇਮ ਮੰਗਲਾ ਅਤੇ ਸੀ. ਜੇ. ਐਮ. ਵਿਨੀਤ ਕੁਮਾਰ ਨਾਰੰਗ ਦੇ ...

ਪੂਰੀ ਖ਼ਬਰ »

ਡਾਕਟਰੀ ਕੈਂਪ ਲੱਗਣੇ ਸਮੇਂ ਦੀ ਲੋੜ ਬਣੇ-ਬਾਬਾ ਅਰਵਿੰਦਰ ਸਿੰਘ ਨਾਨਕਸਰ

ਜਗਰਾਉਂ, 24 ਮਈ (ਹਰਵਿੰਦਰ ਸਿੰਘ ਖ਼ਾਲਸਾ)-ਸੰਤ ਬਾਬਾ ਮੈਂਗਲ ਸਿੰਘ ਨਾਨਕਸਰ ਵਾਲਿਆਂ ਦੀ 9ਵੀਂ ਬਰਸੀ ਨਮਿਤ ਚਲ ਰਹੇ ਪੰਜ ਰੋਜ਼ਾ ਸਮਾਗਮ ਤਹਿਤ ਅੱਜ ਮੁਫ਼ਤ ਅੱਖਾਂ ਦਾ ਜਾਂਚ ਕੈਂਪ ਲਾਇਆ | ਇਸ ਕੈਂਪ ਦਾ ਉਦਘਾਟਨ ਬਾਬਾ ਅਰਵਿੰਦਰ ਸਿੰਘ ਨਾਨਕਸਰ ਵਾਲਿਆਂ ਨੇ ਕੀਤਾ | ਇਸ ...

ਪੂਰੀ ਖ਼ਬਰ »

ਨਵੇਂ ਥਾਣਾ ਮੁਖੀ ਜੇ.ਜੇ. ਅਟਵਾਲ ਨੇ ਅਹੁਦਾ ਸੰਭਾਲਿਆ

ਕੋਟ ਈਸੇ ਖਾਂ, 24 ਮਈ (ਗੁਰਮੀਤ ਸਿੰਘ ਖ਼ਾਲਸਾ)-ਥਾਣਾ ਕੋਟ ਈਸੇ ਖਾਂ ਦੇ ਮੁਖੀ ਭੁਪਿੰਦਰ ਸਿੰਘ ਦੀ ਬਦਲੀ ਹੋਣ ਤੋਂ ਬਾਅਦ ਸਥਾਨਕ ਸ਼ਹਿਰ ਦੇ ਨੌਜਵਾਨ ਆਗੂਆਂ ਵਲੋਂ ਇੰਸਪੈਕਟਰ ਭੁਪਿੰਦਰ ਸਿੰਘ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਨੌਜਵਾਨ ਆਗੂਆਂ ਬਿਕਰਮ ...

ਪੂਰੀ ਖ਼ਬਰ »

ਸੱਭਿਆਚਾਰਕ ਮੇਲਾ ਕਰਵਾਉਣ ਸਬੰਧੀ ਮੀਟਿੰਗ

ਕਿਸ਼ਨਪੁਰਾ ਕਲਾਂ, 24 ਮਈ (ਪਰਮਿੰਦਰ ਸਿੰਘ ਗਿੱਲ)-ਨੇੜਲੇ ਪਿੰਡ ਜੀਂਦੜਾ ਵਿਖੇ ਬਾਬਾ ਚੰਨੇ ਸ਼ਾਹ ਜੀ, ਬਾਬਾ ਚਾਨਣ ਸ਼ਾਹ ਜੀ ਪਿੱਪਲ ਵਾਲਿਆਂ ਦੀ ਯਾਦ ਨੂੰ ਸਮਰਪਿਤ ਸਾਲਾਨਾ ਸੱਭਿਆਚਾਰਕ ਮੇਲਾ ਕਰਵਾਉਣ ਸਬੰਧੀ ਬਾਬਾ ਚਾਨਣ ਸ਼ਾਹ ਪ੍ਰਬੰਧਕੀ ਕਮੇਟੀ ਅਤੇ ਨੌਜਵਾਨ ...

ਪੂਰੀ ਖ਼ਬਰ »

ਮਲੇਨੀਅਮ ਵਰਲਡ ਸਕੂਲ ਵਿਖੇ ਮਨਾਇਆ ਵਰਲਡ ਟੈਲੀ ਕਮਿਊਨੀਕੇਸ਼ਨ ਦਿਵਸ

ਸਮਾਲਸਰ, 24 ਮਈ (ਕਿਰਨਦੀਪ ਸਿੰਘ ਬੰਬੀਹਾ)-ਇਲਾਕੇ ਦੀ ਪ੍ਰਮੁੱਖ ਸਿੱਖਿਆ ਸੰਸਥਾ ਮਿਲੇਨੀਅਮ ਵਰਲਡ ਸਕੂਲ ਪੰਜਗਰਾਈਾ ਵਿਖੇ ਵਰਲਡ ਟੈਲੀ ਕਮਿਉਨੀਕੇਸ਼ਨ ਡੇ ਚੇਅਰਮੈਨ ਵਾਸੂ ਸ਼ਰਮਾ ਅਤੇ ਡਾਇਰੈਕਟਰ ਮੈਡਮ ਸੀਮਾ ਸ਼ਰਮਾ ਦੀ ਅਗਵਾਈ ਹੇਠ ਮਨਾਇਆ ਗਿਆ | ਸਮਾਗਮ ਨੂੰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX