ਤਾਜਾ ਖ਼ਬਰਾਂ


ਕੈਥੋਲਿਕ ਮਿਸ਼ਨ ਨੇ ਫਾਦਰ ਕੁਰੀਆ ਘੋਸ਼ ਦੀ ਮੌਤ ਦੀ ਮੈਜਿਸਟ੍ਰੇਟੀ ਜਾਂਚ ਦੀ ਕੀਤੀ ਮੰਗ - ਫਾਦਰ ਜੋਸਫ
. . .  about 3 hours ago
ਧਾਰੀਵਾਲ, 22 ਅਕਤੂਬਰ (ਸਵਰਨ ਸਿੰਘ)- ਕੈਥੋਲਿਕ ਮਿਸ਼ਨ ਦੇ ਫਾਦਰ ਕੁਰੀਆ ਘੋਸ਼ ਦੀ ਮੌਤ ਨੂੰ ਲੈ ਕੇ ਡੀਨ ਅਤੇ ਪੈਰਿਸ਼ ਪ੍ਰੀਸ਼ਟ ਫਾਦਰ ਜੋਸਫ ਮੈਥਿਊ ਨੇ ਕਿਹਾ ਕਿ ਫਾਦਰ ਕੁਰੀਆ ਘੋਸ਼ ਦਸੂਹਾ ਵਿਖੇ ਤਾਇਨਾਤ ਸਨ ਅਤੇ ਬਲੱਡ ਸ਼ੂਗਰ, ਹਾਈ ਬਲੱਡ ਪ੍ਰੈਸ਼ਰ ਆਦਿ...
ਅੰਮ੍ਰਿਤਸਰ ਹਾਦਸੇ 'ਤੇ ਪੰਜਾਬ ਸਰਕਾਰ ਨੂੰ ਕੋਈ ਅਫ਼ਸੋਸ ਨਹੀਂ - ਸੁਖਬੀਰ ਬਾਦਲ
. . .  about 3 hours ago
ਅੰਮ੍ਰਿਤਸਰ, 22 ਅਕਤੂਬਰ - ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅੰਮ੍ਰਿਤਸਰ ਦੇ ਜੌੜਾ ਫਾਟਕ 'ਤੇ ਵਾਪਰੇ ਰੇਲ ਹਾਦਸੇ ਦਾ ਪੰਜਾਬ ਸਰਕਾਰ ਨੂੰ ਕੋਈ ਪਛਤਾਵਾਂ ਜਾਂ ਅਫ਼ਸੋਸ ਨਹੀਂ ਹੈ ਕੋਈ ਵੀ ਇਸ ਹਾਦਸੇ...
ਪੁਲਿਸ ਵੱਲੋਂ ਲੁੱਟ-ਖੋਹ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼
. . .  about 4 hours ago
ਫ਼ਾਜ਼ਿਲਕਾ, 22 ਅਕਤੂਬਰ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਨੇ ਇੱਕ ਲੁੱਟ-ਖੋਹ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕਰਦਿਆਂ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਲੱਖਾ ਦੀ ਨਗਦੀ, ਸੋਨੇ- ਚਾਂਦੀ ਦੇ ਗਹਿਣੇ, ਮੋਬਾਈਲ ਫੋਨਾਂ ਅਤੇ ਮੋਟਰਸਾਈਕਲ ਸਣੇ ਗ੍ਰਿਫ਼ਤਾਰ...
ਰਿਸ਼ਵਤ ਲੈਂਦਾ ਸਹਾਇਕ ਥਾਣੇਦਾਰ ਚੜ੍ਹਿਆ ਵਿਜੀਲੈਂਸ ਅੜਿੱਕੇ
. . .  about 5 hours ago
ਫ਼ਿਰੋਜ਼ਪੁਰ, 22 ਅਕਤੂਬਰ ( ਜਸਵਿੰਦਰ ਸਿੰਘ ਸੰਧੂ ) ਜ਼ਮੀਨ ਖ਼ਰੀਦ ਵੇਚਣ ਮਾਮਲੇ ਚ ਹੋਈ ਧੋਖਾਧੜੀ ਦੇ 9 ਮਹੀਨੇ ਪਹਿਲਾਂ ਦਰਜ ਹੋਏ ਇਕ ਮੁਕੱਦਮੇ ਦਾ ਚਲਾਨ ਪੇਸ਼ ਕਰਨ 'ਚ ਇਕ ਲੱਖ ਰੁਪਏ ਦੀ ਰਿਸ਼ਵਤ ਵਜੋ ਮੰਗ ਕਰਨ ਵਾਲਾ ਸਹਾਇਕ ਥਾਣੇਦਾਰ ਵਿਜੀਲੈਂਸ ...
ਮਨੁੱਖੀ ਅਧਿਕਾਰ ਕਮਿਸ਼ਨ ਨੇ ਅੰਮ੍ਰਿਤਸਰ ਰੇਲ ਹਾਦਸੇ 'ਤੇ ਪੰਜਾਬ ਸਰਕਾਰ ਨੂੰ ਭੇਜਿਆ ਨੋਟਿਸ
. . .  about 5 hours ago
ਨਵੀਂ ਦਿੱਲੀ, 22 ਅਕਤੂਬਰ- ਅੰਮ੍ਰਿਤਸਰ 'ਚ ਦੁਸਹਿਰੇ ਮੌਕੇ ਵਾਪਰੇ ਹਾਦਸੇ 'ਤੇ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਪੰਜਾਬ ਸਰਕਾਰ ਅਤੇ ਰੇਲਵੇ ਬੋਰਡ ਦੇ ਚੇਅਰਮੈਨ ਨੂੰ ਨੋਟਿਸ ਭੇਜਿਆ ਹੈ। ਕਮਿਸ਼ਨ ਨੇ ਇਸ ਹਾਦਸੇ ਦੇ ਸੰਬੰਧ 'ਚ ਦੋਹਾਂ ਕੋਲੋਂ ਚਾਰ...
ਸ਼ੁਰੂ ਹੋਈ ਅੰਮ੍ਰਿਤਸਰ ਰੇਲ ਹਾਦਸੇ ਦੀ ਮੈਜਿਸਟਰੇਟ ਜਾਂਚ
. . .  about 5 hours ago
ਅੰਮ੍ਰਿਤਸਰ, 22 ਅਕਤੂਬਰ (ਹਰਮਿੰਦਰ ਸਿੰਘ)- ਦੁਸਹਿਰੇ ਮੌਕੇ ਅੰਮ੍ਰਿਤਸਰ 'ਚ ਵਾਪਰੇ ਦਰਦਨਾਕ ਰੇਲ ਹਾਦਸੇ ਦੀ ਮੈਜਿਸਟਰੇਟ ਜਾਂਚ ਲਈ ਨਿਰਧਾਰਤ ਕੀਤੇ ਗਏ ਜਲੰਧਰ ਡਵੀਜ਼ਨ ਦੇ ਕਮਿਸ਼ਨਰ ਬੀ. ਪੁਰਸ਼ਰਥਾ ਵਲੋਂ ਅੱਜ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸੰਬੰਧ 'ਚ...
ਰੇਲ ਹਾਦਸੇ 'ਚ ਮਾਰੇ ਗਏ ਲੋਕਾਂ ਦੇ ਵਾਰਸਾਂ ਨੂੰ ਸਿੱਧੂ ਤੇ ਜਾਖੜ ਨੇ ਵੰਡੇ ਮੁਆਵਜ਼ੇ ਦੇ ਚੈੱਕ
. . .  about 5 hours ago
ਅੰਮ੍ਰਿਤਸਰ, 22 ਅਕਤੂਬਰ (ਸ਼ੈਲੀ) - ਸਥਾਨਕ ਸਰਕਾਰਾਂ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਅਤੇ ਸੂਬਾਈ ਕਾਂਗਰਸ ਮੁਖੀ ਸੁਨੀਲ ਕੁਮਾਰ ਜਾਖੜ ਤੇ ਹੋਰ ਕੈਬਨਿਟ ਮੰਤਰੀ ਨੇ ਅੰਮ੍ਰਿਤਸਰ ਦੇ ਜੌੜਾ ਫਾਟਕ 'ਤੇ ਵਾਪਰੇ ਦਰਦਨਾਕ ਰੇਲ ਹਾਦਸੇ 'ਚ ਮਾਰੇ ਗਏ ਲੋਕਾਂ ਦੇ ਵਾਰਸਾਂ ਨੂੰ 5-5 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਦੇ ਚੈੱਕ....
ਅੰਮ੍ਰਿਤਸਰ ਹਾਦਸੇ ਤੋਂ ਬਾਅਦ ਪ੍ਰੋਗਰਾਮ ਦੇ ਆਯੋਜਕ ਨੇ ਜਾਰੀ ਕੀਤੀ ਵੀਡੀਓ, ਖ਼ੁਦ ਨੂੰ ਦੱਸਿਆ ਬੇਕਸੂਰ
. . .  about 5 hours ago
ਅੰਮ੍ਰਿਤਸਰ, 22 ਅਕਤੂਬਰ- ਅੰਮ੍ਰਿਤਸਰ 'ਚ ਦੁਸਹਿਰੇ ਮੌਕੇ ਵਾਪਰੇ ਰੇਲ ਹਾਦਸੇ ਤੋਂ ਬਾਅਦ ਫ਼ਰਾਰ ਹੋਏ ਆਯੋਜਕ ਸੌਰਭ ਮਦਾਨ 'ਮਿੱਠੂ' ਨੇ ਇੱਕ ਵੀਡੀਓ ਜਾਰੀ ਕੀਤੀ ਹੈ, ਜਿਸ 'ਚ ਰੋਂਦਿਆਂ ਹੋਇਆਂ ਉਨ੍ਹਾਂ ਨੇ ਖ਼ੁਦ ਨੂੰ ਬੇਕਸੂਰ ਦੱਸਿਆ ਹੈ ਅਤੇ ਆਪਣੇ ਵਿਰੁੱਧ ਸਾਜ਼ਿਸ਼ ਦਾ ਦੋਸ਼...
ਕੱਲ੍ਹ ਸ੍ਰੀਨਗਰ ਜਾਣਗੇ ਗ੍ਰਹਿ ਮੰਤਰੀ ਰਾਜਨਾਥ ਸਿੰਘ
. . .  about 5 hours ago
ਨਵੀਂ ਦਿੱਲੀ, 22 ਅਕਤੂਬਰ - ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਮੰਗਲਵਾਰ ਨੂੰ ਜੰਮੂ ਅਤੇ ਕਸ਼ਮੀਰ ਦੀ ਰਾਜਧਾਨੀ ਸ੍ਰੀਨਗਰ ਜਾਣਗੇ ਅਤੇ ਸੁਰੱਖਿਆ ਸਥਿਤੀ ਦੀ ਸਮੀਖਿਆ ਲਈ ਬੈਠਕ ਕਰਨਗੇ। ਇਸ ਦੌਰੇ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਰਾਜਪਾਲ ਸਤਿਆਪਾਲ ....
ਸ੍ਰੀ ਮੁਕਤਸਰ ਸਾਹਿਬ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਦੂਜਾ ਜਥੇਦਾਰ ਦੇਣ ਦਾ ਮਾਣ ਹੋਇਆ ਪ੍ਰਾਪਤ
. . .  about 6 hours ago
ਸ੍ਰੀ ਮੁਕਤਸਰ ਸਾਹਿਬ, 22 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਲੰਬੇ ਸਮੇਂ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਜੋਂ ਸੇਵਾਵਾਂ ਦੇਣ ਵਾਲੇ ਗਿਆਨੀ ਗੁਰਬਚਨ ਸਿੰਘ ਸ੍ਰੀ ਮੁਕਤਸਰ ਸਾਹਿਬ ਨਾਲ ਸਬੰਧਿਤ ਸਨ ਅਤੇ ਹੁਣ ਨਵੇਂ ਲਾਏ ਗਏ ਕਾਰਜਕਾਰੀ ਜਥੇਦਾਰ ਸਿੰਘ...
ਜਾਂਚ ਕਰਾਏ ਬਿਨਾਂ ਹੀ ਕੇਂਦਰ ਵਲੋਂ ਸਿੱਧੂ ਦੇ ਸਿਰ ਭੰਨਿਆ ਜਾ ਰਿਹੈ ਅੰਮ੍ਰਿਤਸਰ ਹਾਦਸੇ ਦਾ ਭਾਂਡਾ
. . .  about 6 hours ago
ਅੰਮ੍ਰਿਤਸਰ, 22 ਅਕਤੂਬਰ (ਹਰਜਿੰਦਰ ਸਿੰਘ ਸ਼ੈਲੀ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਕਿਹਾ ਕਿ ਕੇਂਦਰ ਸਰਕਾਰ ਅੰਮ੍ਰਿਤਸਰ 'ਚ ਵਾਪਰੇ ਰੇਲ ਹਾਦਸੇ ਦੀ ਜਾਂਚ ਨਾ ਕਰਾ ਕੇ ਇਸ ਦਾ ਸਾਰਾ ਭਾਂਡਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੇ...
ਕੇਂਦਰ ਵੱਲੋਂ ਖੇਤੀ ਮਸ਼ੀਨਰੀ ਲਈ ਭੇਜੀ 400 ਕਰੋੜ ਦੀ ਗਰਾਂਟ 'ਚ ਵੱਡਾ ਘਪਲਾ ਹੋਇਆ- ਚੰਦੂਮਾਜਰਾ
. . .  about 6 hours ago
ਗੜ੍ਹਸ਼ੰਕਰ, 22 ਅਕਤੂਬਰ (ਧਾਲੀਵਾਲ)- ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪੰਜਾਬ 'ਚ ਪਰਾਲੀ ਦੀ ਸੰਭਾਲ ਲਈ ਕਿਸਾਨਾਂ ਨੂੰ ਖੇਤੀਬਾੜੀ ਮਸ਼ੀਨਰੀ ਸਬਸਿਡੀ 'ਤੇ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਭੇਜੀ ਗਈ 400 ਕਰੋੜ ਦੀ ਗਰਾਂਟ ਵਿਚ ਵੱਡਾ ਘਪਲਾ ਹੋਇਆ....
ਭਾਰਤੀ ਫੌਜ ਨੇ ਪਾਕਿਸਤਾਨ ਨੂੰ ਅੱਤਵਾਦ 'ਤੇ ਸ਼ਿਕੰਜਾ ਕੱਸਣ ਦੀ ਦਿੱਤੀ ਚਿਤਾਵਨੀ
. . .  about 6 hours ago
ਨਵੀਂ ਦਿੱਲੀ, 22 ਅਕਤੂਬਰ- ਕੰਟਰੋਲ ਰੇਖਾ 'ਤੇ ਹਥਿਆਰਬੰਦ ਘੁਸਪੈਠੀਆਂ ਦੇ ਹਮਲੇ 'ਚ ਤਿੰਨ ਫੌਜੀਆਂ ਦੀ ਸ਼ਹੀਦੀ ਮਗਰੋਂ ਭਾਰਤੀ ਫੌਜ ਨੇ ਪਾਕਿਸਤਾਨ ਫੌਜ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਸਾਵਧਾਨ ਕੀਤਾ ਹੈ ਕਿ ਉਹ ਆਪਣੀ ਜ਼ਮੀਨ 'ਤੇ ਕਿਰਿਆਸ਼ੀਲ ਅੱਤਵਾਦੀਆਂ...
ਦਿਨ ਦਿਹਾੜੇ ਲੁਟੇਰਿਆਂ ਨੇ ਬੈਂਕ ਦੇ ਬਾਹਰੋਂ ਐਨ.ਆਰ.ਆਈ ਤੋਂ ਲੁੱਟੇ ਢਾਈ ਲੱਖ ਰੁਪਏ
. . .  about 6 hours ago
ਭਿੱਖੀ ਵਿੰਡ, 22 ਅਕਤੂਬਰ (ਬੌਬੀ) - ਅੱਜ ਭਿੱਖੀ ਵਿੰਡ 'ਚ ਦਿਨ ਦਿਹਾੜੇ ਬੈਂਕ 'ਚ ਪੈਸੇ ਜਮਾਂ ਕਰਵਾਉਣ ਜਾ ਰਹੇ ਐਨ.ਆਰ.ਆਈ. ਪਾਸੋਂ ਲੁਟੇਰਿਆ ਨੇ ਢਾਈ ਲੱਖ ਰੁਪਏ ਲੁੱਟਣ ਦੀ ਖ਼ਬਰ ਮਿਲੀ । ਇਸ ਸੰਬੰਧੀ ਲੁੱਟ ਦਾ ਸ਼ਿਕਾਰ ਹੋਏ ਐਨ.ਆਰ.ਆਈ. ਬਲਵੰਤ ਸਿੰਘ ਸੰਧੂ..
ਜੀਪ ਅਤੇ ਮੋਟਰਸਾਈਕਲ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ ਦੋ ਦੀ ਮੌਤ
. . .  about 7 hours ago
ਮਮਦੋਟ, 22 ਅਕਤੂਬਰ (ਸੁਖਦੇਵ ਸਿੰਘ ਸੰਗਮ)- ਫਿਰੋਜ਼ਪੁਰ-ਫਾਜ਼ਿਲਕਾ ਮੁੱਖ ਮਾਰਗ 'ਤੇ ਪਿੰਡ ਹਾਮਦ ਨੇੜੇ ਅੱਜ ਇੱਕ ਜੀਪ ਅਤੇ ਮੋਟਰਸਾਈਕਲ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ ਦੋ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਫਿਰੋਜ਼ਪੁਰ ਤੋਂ ਜਲਾਲਾਬਾਦ ਵੱਲ ਜਾ ਰਹੀ...
ਬੁਨਿਆਦੀ ਢਾਂਚੇ ਦੇ ਖੇਤਰ 'ਚ ਨਿਵੇਸ਼ ਸਬੰਧੀ ਕੈਪਟਨ ਨੇ ਇਜ਼ਰਾਇਲ ਦੇ ਅਧਿਕਾਰੀਆਂ ਨਾਲ ਕੀਤੀ ਮੁਲਾਕਾਤ
. . .  about 7 hours ago
ਪੁਲਿਸ ਕਮਿਸ਼ਨਰ ਨੇ ਕਿਹਾ- ਅੰਮ੍ਰਿਤਸਰ ਰੇਲ ਹਾਦਸੇ ਦੀ ਜਾਂਚ ਲਈ ਗਠਿਤ ਕੀਤੀ ਗਈ ਐੱਸ. ਆਈ. ਟੀ.
. . .  about 7 hours ago
ਅੰਮ੍ਰਿਤਸਰ ਹਾਦਸਾ : ਸਹੀ ਨਹੀਂ ਹੈ ਰੇਲ ਚਾਲਕ ਦੀ ਮੌਤ ਦੀ ਖ਼ਬਰ
. . .  about 7 hours ago
ਫੂਡ ਸੇਫ਼ਟੀ ਵਿਭਾਗ ਮਾਨਸਾ ਵੱਲੋਂ 1950 ਲੀਟਰ ਨਕਲੀ ਦੇਸੀ ਘਿਉ ਜ਼ਬਤ
. . .  about 7 hours ago
ਗਿਆਨੀ ਹਰਪ੍ਰੀਤ ਸਿੰਘ ਨੂੰ ਦਿੱਤਾ ਗਿਆ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪ੍ਰਬੰਧਾਂ ਦਾ ਵਾਧੂ ਚਾਰਜ
. . .  about 6 hours ago
ਨਨ ਜਬਰ ਜਨਾਹ ਮਾਮਲਾ : ਮੁੱਖ ਗਵਾਹ ਦੀ ਮੌਤ 'ਤੇ ਦਸੂਹਾ ਦੇ ਡੀ. ਐੱਸ. ਪੀ. ਦਾ ਬਿਆਨ ਆਇਆ ਸਾਹਮਣੇ
. . .  about 8 hours ago
ਜਲੰਧਰ : ਫੜੇ ਗਏ ਕਸ਼ਮੀਰੀ ਵਿਦਿਆਰਥੀਆਂ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼
. . .  about 8 hours ago
ਭਾਈ ਲੌਂਗੋਵਾਲ ਦੀ ਪ੍ਰਧਾਨਗੀ ਹੇਠ ਅੱਜ ਹੋਵੇਗੀ ਐਸ.ਜੀ.ਪੀ.ਸੀ. ਦੀ ਕਾਰਜਕਾਰੀ ਕਮੇਟੀ ਦੀ ਬੈਠਕ
. . .  about 8 hours ago
ਅੰਮ੍ਰਿਤਸਰ ਰੇਲ ਹਾਦਸੇ 'ਚ ਜ਼ਖਮੀ ਹੋਏ ਲੋਕਾਂ ਦਾ ਹਾਲ ਜਾਣਨ ਹਸਪਤਾਲ ਪਹੁੰਚੇ ਸਿੱਧੂ ਤੇ ਜਾਖੜ
. . .  about 9 hours ago
ਨਨ ਜਬਰ ਜਨਾਹ ਮਾਮਲੇ 'ਚ ਚਮਸ਼ਦੀਦ ਗਵਾਹ ਦੀ ਮੌਤ, ਕਮਰੇ 'ਚੋਂ ਮਿਲੀ ਲਾਸ਼
. . .  about 9 hours ago
30 ਨੂੰ ਹੋਵੇਗੀ ਨਰੇਸ਼ ਯਾਦਵ ਮਾਮਲੇ ਦੀ ਅਗਲੀ ਸੁਣਵਾਈ
. . .  about 10 hours ago
ਕੈਨੇਡਾ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  about 10 hours ago
ਰੱਖੜਾ ਨੇ ਅੰਮ੍ਰਿਤਸਰ ਰੇਲ ਹਾਦਸੇ 'ਤੇ ਕੀਤਾ ਦੁੱਖ ਦਾ ਪ੍ਰਗਟਾਵਾ
. . .  about 10 hours ago
ਅੰਮ੍ਰਿਤਸਰ ਦੇ ਜੌੜਾ ਫਾਟਕ 'ਤੇ ਆਵਾਜਾਈ ਹੋਈ ਬਹਾਲ
. . .  about 10 hours ago
ਸ਼ਾਂਤੀਪੂਰਵਕ ਹੈ ਅੰਮ੍ਰਿਤਸਰ ਦੇ ਜੌੜਾ ਫਾਟਕ 'ਤੇ ਸਥਿਤੀ
. . .  about 10 hours ago
ਪੁਲ ਤੋਂ ਹੇਠਾਂ ਡਿੱਗੀਆਂ ਝੋਨੇ ਨਾਲ ਲੱਦੀਆਂ ਟਰਾਲੀਆਂ, ਦੋ ਦੀ ਮੌਤ
. . .  about 11 hours ago
ਹਿਮਾਚਲ ਪ੍ਰਦੇਸ਼ 'ਚ ਲੱਗੇ ਭੂਚਾਲ ਦੇ ਝਟਕੇ
. . .  about 11 hours ago
ਅੰਮ੍ਰਿਤਸਰ ਰੇਲ ਹਾਦਸੇ ਨੂੰ ਲੈ ਕੇ ਹਾਈਕੋਰਟ 'ਚ ਦਾਇਰ ਹੋਈ ਪਟੀਸ਼ਨ
. . .  about 9 hours ago
ਚੀਨ ਦੇ ਜਨਤਕ ਸੁਰੱਖਿਆ ਮੰਤਰੀ ਝਾਓ ਅੱਜ ਰਾਜਨਾਥ ਸਿੰਘ ਨਾਲ ਕਰਨਗੇ ਮੁਲਾਕਾਤ
. . .  about 11 hours ago
ਲੁਟੇਰਿਆਂ ਦੀ ਦਹਿਸ਼ਤ, ਦਿਨ-ਦਿਹਾੜੇ ਪੈਟਰੋਲ ਪੰਪ ਦੇ ਮੁਲਾਜ਼ਮ 'ਤੇ ਹਮਲਾ ਕਰਕੇ ਲੁੱਟੇ ਲੱਖਾਂ ਰੁਪਏ
. . .  about 12 hours ago
ਕੱਲ੍ਹ ਹੋਵੇਗੀ ਆਮ ਆਦਮੀ ਪਾਰਟੀ ਦੀ ਕੋਰ ਕਮੇਟੀ ਦੀ ਬੈਠਕ
. . .  1 minute ago
ਦੁਕਾਨਾਂ ਦੇ ਕਬਜ਼ੇ ਨੂੰ ਲੈ ਕੇ ਸ੍ਰੀ ਮੁਕਤਸਰ ਸਾਹਿਬ 'ਚ ਚੱਲੀ ਗੋਲੀ, ਦਹਿਸ਼ਤ 'ਚ ਲੋਕ
. . .  about 12 hours ago
ਕਨਵੋਕੇਸ਼ਨ 'ਚ ਹਿੱਸਾ ਲੈਣ ਲਈ ਐੱਲ.ਪੀ.ਯੂ ਪਹੁੰਚੇ ਉਪਰਾਸ਼ਟਰਪਤੀ
. . .  about 13 hours ago
ਸੁਪਰੀਮ ਕੋਰਟ 'ਚ ਮੁਜ਼ੱਫਰਨਗਰ ਸ਼ੈਲਟਰ ਹੋਮ ਮਾਮਲੇ ਦੀ ਸੁਣਵਾਈ ਅੱਜ
. . .  about 13 hours ago
ਦਿੱਲੀ 'ਚ ਦੋ ਕੱਪੜਾ ਗੁਦਾਮਾਂ ਨੂੰ ਲੱਗੀ ਅੱਗ
. . .  about 13 hours ago
ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦਾ ਬਿਆਨ ਪੰਜਾਬ ਸਰਕਾਰ ਦਾ ਹੀ ਬਿਆਨ ਮੰਨਿਆ ਜਾਵੇ - ਮਨੋਜ ਸਿਨਹਾ
. . .  about 13 hours ago
ਰਾਹੁਲ ਗਾਂਧੀ ਅੱਜ ਛੱਤੀਸਗੜ੍ਹ 'ਚ ਰੈਲੀ ਨੂੰ ਕਰਨਗੇ ਸੰਬੋਧਨ
. . .  about 14 hours ago
ਸੀ.ਬੀ.ਆਈ ਨੇ ਅਲੋਕ ਵਰਮਾ ਦਾ ਕੀਤਾ ਬਚਾਅ
. . .  about 14 hours ago
ਦਿੱਲੀ 'ਚ ਅੱਜ ਪੈਟਰੋਲ ਪੰਪ ਰਹਿਣਗੇ ਬੰਦ
. . .  about 15 hours ago
ਅੱਜ ਫਿਰ ਘਟੀਆ ਤੇਲ ਦੀਆਂ ਕੀਮਤਾਂ
. . .  about 15 hours ago
ਅੱਜ ਦਾ ਵਿਚਾਰ
. . .  about 15 hours ago
ਸਾਂਝਾ ਅਧਿਆਪਕ ਮੋਰਚਾ ਦੀ ਮੁੱਖ ਪ੍ਰਿੰਸੀਪਲ ਸਕੱਤਰ ਨਾਲ 23 ਨੂੰ ਮੀਟਿੰਗ ਤੈਅ
. . .  about 1 hour ago
ਨੌਜਵਾਨ 'ਤੇ ਜਾਨਲੇਵਾ ਹਮਲਾ
. . .  26 minutes ago
ਰੋਹਿਤ ਸ਼ਰਮਾ ਬਣੇ 'ਮੈਨ ਆਫ ਦ ਮੈਚ'
. . .  about 1 hour ago
ਭਾਰਤ-ਵੈਸਟ ਇੰਡੀਜ਼ ਪਹਿਲਾ ਇੱਕਦਿਨਾਂ ਮੈਚ : ਭਾਰਤ ਦੀ 8 ਵਿਕਟਾਂ ਨਾਲ ਸ਼ਾਨਦਾਰ ਜਿੱਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 12 ਜੇਠ ਸੰਮਤ 550
ਿਵਚਾਰ ਪ੍ਰਵਾਹ: ਅਸੀਂ ਭੁੱਲ ਗਏ ਹਾਂ ਕਿ ਪਾਣੀ ਅਤੇ ਜੀਵਨ ਇਕੋ ਲੜੀ ਦੀਆਂ ਕੜੀਆਂ ਹਨ। -ਜੇਕਿਊਸ ਕੋਸਤੀਏ

ਖੰਨਾ / ਸਮਰਾਲਾ

ਲੋਕਾਂ ਨੂੰ ਕੰਮ ਕਰਾਉਣ ਲਈ ਹੁਣ ਦਫ਼ਤਰਾਂ ਵਿਚ ਖੱਜਲ ਖੁਆਰ ਨਹੀਂ ਹੋਣਾ ਪਵੇਗਾ - ਕੋਟਲੀ

ਬੀਜਾ, 24 ਮਈ (ਰਣਧੀਰ ਸਿੰਘ ਧੀਰਾ/ਕਸ਼ਮੀਰਾ ਸਿੰਘ ਬਗ਼ਲੀ)-ਹਲਕਾ ਖੰਨਾ ਦੇ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਕੋਟਲੀ ਨੇ ਕਿਹਾ ਕਿ ਲੋਕ ਭਲਾਈ ਸਕੀਮਾਂ ਦਾ ਲਾਭ ਲਾਭਪਾਤਰੀਆਂ ਨੂੰ ਸਮੇਂ ਸਿਰ ਦੇਣਾ ਪੰਜਾਬ ਸਰਕਾਰ ਦੀ ਜ਼ਿੰਮੇਵਾਰੀ ਹੈ¢ ਸਮਾਜਿਕ ਸੰਗਠਨਾਂ ਦੇ ਆਗੂ ਅਤੇ ਲੋਕਾਂ ਦੇ ਚੁਣੇ ਹੋਏ ਨੁਮਾਇੰਦੇ ਸਰਕਾਰ ਦੀਆਂ ਯੋਜਨਾਵਾਂ ਦਾ ਲਾਭ ਲੋੜਵੰਦਾਂ ਨੂੰ ਸਮੇਂ ਸਿਰ ਪਹੁੰਚਾਉਣ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ¢ ਯੋਗ ਅਤੇ ਲੋੜਵੰਦ ਲੋਕ ਕਈ ਵਾਰ ਸਰਕਾਰ ਦੀਆਂ ਯੋਜਨਾਵਾਂ ਬਾਰੇ ਜਾਣਕਾਰੀ ਦੀ ਅਣਹੋਂਦ ਕਾਰਨ ਲਾਭ ਪ੍ਰਾਪਤ ਕਰਨ ਵਿਚ ਅਸਮਰਥ ਹੋ ਜਾਂਦੇ ਹਨ¢ ਇਸ ਲਈ ਅਸੀਂ ਇਹ ਉਪਰਾਲਾ ਕੀਤਾ ਗਿਆ ਹੈ ਕਿ ਹਰ ਇਕ ਲੋੜਵੰਦ ਅਤੇ ਯੋਗ ਵਿਅਕਤੀ ਨੂੰ ਇਹਨਾਂ ਯੋਜਨਾਵਾਂ ਦਾ ਲਾਭ ਪਹੁੰਚਾਇਆ ਜਾਵੇ ¢ ਵਿਧਾਇਕ ਕੋਟਲੀ ਅੱਜ ਕਸਬਾ ਬੀਜਾ ਵਿਖੇ ਲਗਾਏ ਗਏ ਲੋਕ ਸੁਵਿਧਾ ਕੈਂਪ ਸਰਕਾਰ ਤੁਹਾਡੇ ਪਿੰਡ ਵਿਚ ਦਾ ਉਦਘਾਟਨ ਕਰਨ ਮੌਕੇ ਲੋਕਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰ ਰਹੇ ਸਨ¢ ਉਨ੍ਹਾਂ ਕਿਹਾ ਕਿ ਹੁਣ ਲੋਕਾਂ ਨੂੰ ਦਫ਼ਤਰਾਂ ਦੀ ਵਾਧੂ ਦੀ ਖੱਜਲ ਖ਼ੁਆਰੀ ਤੋਂ ਰਾਹਤ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ ਤੇ ਸਰਕਾਰ ਗੰਭੀਰ ਹੋ ਕੇ ਹਰ ਵਿਅਕਤੀ ਨੂੰ ਉਸ ਦੇ ਘਰ ਵਿਚ ਸਹੂਲਤਾਂ ਦਾ ਲਾਭ ਦੇਣ ਦਾ ਯਤਨ ਕਰ ਰਹੀ ਹੈ | ਉਨ੍ਹਾਂ ਇਸ ਮੌਕੇ ਵੱਖ ਵੱਖ ਵਿਭਾਗਾਂ ਦਾ ਕੰਮ ਲੋਕਾਂ ਨੂੰ ਦੱਸਿਆ ਤੇ ਕਿਹਾ ਕਿ ਲੋਕ ਮੌਕੇ 'ਤੇ ਪਹੁੰਚ ਕੇ ਆਪਣਾ ਕੰਮ ਕਰਾਉਣ¢ ਇਸ ਲੋਕ ਸੁਵਿਧਾ ਕੈਂਪ ਵਿਚ ਐੱਸ. ਡੀ. ਐਮ. ਸੰਦੀਪ ਸਿੰਘ, ਬੀ. ਡੀ. ਪੀ. ਓ. ਧਨਵੰਤ ਸਿੰਘ ਅਤੇ ਤਹਿਸੀਲਦਾਰ ਰਣਜੀਤ ਸਿੰਘ ਦੀ ਦੇਖ ਰੇਖ ਹੇਠ ਵੱਖ ਅਫ਼ਸਰਾਂ ਨੇ ਕਸਬਾ ਬੀਜਾ, ਮੰਡਿਆਲਾ ਕਲਾਂ, ਕੋਟ ਸੇਖੋਂ, ਕੋਟ ਪਨੈਚ, ਅਸਗਰੀਪੁਰ ਅਤੇ ਰਾਏਪੁਰ ਰਾਜਪੂਤਾਂ ਪਿੰਡਾਂ ਦੇ ਲੋੜਵੰਦ ਵਿਅਕਤੀਆਂ ਦੇ ਪੈਨਸ਼ਨ ਸਕੀਮ, ਅਸ਼ੀਰਵਾਦ ਸਕੀਮ, ਆਟਾ/ਦਾਲ ਸਕੀਮ, ਕਿਰਤੀ ਲਾਭ ਪਾਤਰੀ ਕਾਰਡ, ਗਰੀਬ ਵਰਗ ਦੇ ਬਿਜਲੀ ਦੇ ਬਿੱਲ, ਸੈਨਿਕ ਭਲਾਈ ਸਕੀਮ, ਮਨਰੇਗਾ ਸਕੀਮ, ਐੱਸ. ਸੀ. ਬੀ. ਸੀ. ਕੈਟਾਗਰੀ, ਡੇਅਰੀ/ਪਸ਼ੂ ਪਾਲਣ ਵਾਸਤੇ ਸਕੀਮਾਂ, ਜਲ ਸਪਲਾਈ ਵਿਭਾਗ ਅਤੇ ਕਿਸਾਨੀ ਕਰਜ਼ਿਆਂ ਸਬੰਧੀ ਸਕੀਮਾਂ, ਸਿਹਤ ਵਿਭਾਗ ਵਲੋਂ ਜਨਮ ਤੇ ਮੌਤ ਸਰਟੀਫਿਕੇਟ, ਗੈਸ ਕੁਨੈਕਸ਼ਨ ਆਦਿ ਦਾ ਲਾਭ ਲੋੜਵੰਦ ਲੋਕਾਂ ਨੂੰ ਦੇਣ ਲਈ ਫਾਰਮ ਭਰੇ ਗਏ¢ ਇਸ ਮੌਕੇ ਐੱਸ. ਡੀ. ਐਮ. ਸੰਦੀਪ ਸਿੰਘ ਨੇ ਕਿਹਾ ਕਿ ਜਿਹੜੇ ਲਾਭਪਾਤਰੀਆਂ ਨੂੰ ਇਹਨਾਂ ਸਕੀਮਾਂ ਦਾ ਮਿਲ ਰਿਹਾ ਲਾਭ ਕਿਸੇ ਕਾਰਨ ਰੁਕ ਗਿਆ ਹੈ | ਉਨ੍ਹਾਂ ਦੇ ਦਸਤਾਵੇਜ਼ ਦਰੁਸਤ ਕਰਵਾ ਕੇ ਪੜਤਾਲ ਕਰਕੇ ਮੁੜ ਸਹੂਲਤਾਂ ਦੇ ਲਾਭ ਦਿੱਤੇ¢ ਹਾਜ਼ਰ ਲੋਕਾਂ ਨੇ ਲੋੜਵੰਦਾਂ ਨੂੰ ਸਰਕਾਰੀ ਯੋਜਨਾਵਾਂ ਦਾ ਲਾਭ ਦੇਣ ਲਈ ਵਿਧਾਇਕ ਕੋਟਲੀ ਦਾ ਧੰਨਵਾਦ ਕੀਤਾ ¢ ਇਸ ਮੌਕੇ ਹਰਜਿੰਦਰ ਸਿੰਘ ਇਕੋਲਾਹਾ, ਸਿਆਸੀ ਸਕੱਤਰ ਹਰਿੰਦਰ ਸਿੰਘ ਕਨੇਚ, ਗੁਰਦੀਪ ਸਿੰਘ ਰਸੂਲੜਾ, ਬੇਅੰਤ ਸਿੰਘ ਜੱਸੀ, ਚੇਅਰਮੈਨ ਹਰਪਾਲ ਸਿੰਘ ਚਹਿਲ, ਸਰਪੰਚ ਭਗਵੰਤ ਸਿੰਘ ਮਾਂਗਟ, ਸੋਨੀ ਰੋਹਣੋਂ, ਹਰਜੀਤ ਸਿੰਘ ਗਰੇਵਾਲ, ਅਵਤਾਰ ਸਿੰਘ ਗਿੱਲ, ਸੰਦੀਪ ਸਿੰਘ ਅਸਗਰੀਪੁਰ, ਕਿਸਾਨ ਆਗੂ ਹਰਜੀਤ ਸਿੰਘ ਗਰੇਵਾਲ, ਜਸਵੀਰ ਸਿੰਘ ਜੱਸੀ ਬੀਜਾ, ਜ਼ਿਲ੍ਹਾ ਖ਼ੁਰਾਕ ਅਫ਼ਸਰ ਮੁਨੀਸ਼ ਕਜਨੀ, ਨਰਿੰਦਰ ਸਿੰਘ ਕੌੜੀ, ਸੀ. ਡੀ. ਪੀ. ਓ. ਸਰਬਜੀਤ ਕੌਰ, ਐੱਸ. ਡੀ. ਓ. ਅਸ਼ੀਸ਼ ਕੁਮਾਰ, ਜਤਿੰਦਰ ਸਿੰਘ ਜੋਤੀ, ਸੁਖਰਾਜ ਸਿੰਘ ਗਿੱਲ, ਕੈਪਟਨ ਰਘਬੀਰ ਸਿੰਘ ਪਨੈਚ, ਜਸਵੀਰ ਸਿੰਘ ਬਿੱਟੂ ਅਤੇ ਰੂਪ ਸਿੰਘ ਰਾਏਪੁਰ, ਬਾਲ ਕਿਰਸਨ ਸਮੇਤ ਵੱਡੀ ਗਿਣਤੀ ਵਿਚ ਆਗੂ ਤੇ ਲਾਭਪਾਤਰੀ ਹਾਜ਼ਰ ਸਨ¢

ਵੇਅਰ ਹਾਊਸ ਦੇ ਗੁਦਾਮਾਾ 'ਚੋਂ ਚੌਲਾਾ ਦੀ 400 ਬੋਰੀ ਚੋਰੀ

ਬੀਜਾ, 24 ਮਈ (ਪ. ਪ.)-ਥਾਣਾ ਸਮਰਾਲਾ ਅਧੀਨ ਆਉਂਦੇ ਪਿੰਡ ਬਗ਼ਲੀ ਖ਼ੁਰਦ ਵਿਖੇ ਸਥਿਤ ਵੇਅਰ ਹਾਊਸ ਦੇ ਗੁਦਾਮਾਾ ਵਿਚੋਂ ਬੀਤੀ ਰਾਤ ਚੌਕੀਦਾਰਾਾ ਨੂੰ ਬੰਨ੍ਹ ਕੇ ਕਰੀਬ 400 ਬੋਰੀ ਚੌਲਾਾ ਦੀ ਚੋਰੀ ਕਰਕੇ ਲੈ ਗਏ | ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ ਵੱਡੇ ਤੜਕੇ ਇੱਕ ...

ਪੂਰੀ ਖ਼ਬਰ »

ਟੈਂਪੂ ਤੇ ਸਕੂਟਰ ਦੀ ਟੱਕਰ 'ਚ ਇਕ ਵਿਅਕਤੀ ਦੀ ਮੌਤ

ਬੀਜਾ, 24 ਮਈ (ਰਣਧੀਰ ਸਿੰਘ ਧੀਰਾ/ਕਸ਼ਮੀਰਾ ਸਿੰਘ ਬਗ਼ਲੀ)-ਅੱਜ ਸਵੇਰੇ ਬੀਜਾ ਨੇੜੇ ਵਾਪਰੇ ਦਰਦਨਾਕ ਸੜਕ ਹਾਦਸੇ ਵਿਚ ਇੱਕ 40 ਸਾਲਾ ਵਿਅਕਤੀ ਦੀ ਮੌਤ ਹੋ ਗਈ¢ ਪ੍ਰਾਪਤ ਜਾਣਕਾਰੀ ਅਨੁਸਾਰ ਕਸਬਾ ਬੀਜਾ ਦੇ ਪ੍ਰੀਤ ਹਾਰਡਵੇਅਰ ਸਟੋਰ ਦੇ ਮਾਲਕ ਗੁਰਪ੍ਰੀਤ ਸਿੰਘ (40) ਪੁੱਤਰ ...

ਪੂਰੀ ਖ਼ਬਰ »

ਸੇਂਟ ਮਦਰ ਟੈਰੇਸਾ ਸਕੂਲ ਵਿਚ ਮਿੱਟੀ ਦੇ ਅੱਖਰ ਬਣਾ ਕੇ ਸਿੱਖਿਆ ਦਿੱਤੀ ਗਈ

ਖੰਨਾ, 24 ਮਈ (ਹਰਜਿੰਦਰ ਸਿੰਘ ਲਾਲ)-ਸਥਾਨਕ ਸੇਂਟ ਮਦਰ ਟੈਰੇਸਾ ਪਬਲਿਕ ਸਕੂਲ ਖੰਨਾ ਵਿਖੇ ਅੱਜ ਮਿੱਟੀ ਨਾਲ ਅੱਖਰਾਂ ਦੀ ਬਨਾਵਟ ਦੀ ਗਤੀਵਿਧੀ ਕਰਵਾਈ ਗਈ | ਇਸ ਗਤੀਵਿਧੀ ਨੂੰ ਸੈਂਡ ਪਿੱਟ ਵੀ ਕਿਹਾ ਜਾਂਦਾ ਹੈ | ਇਹ ਗਤੀਵਿਧੀ ਪ੍ਰੀ. ਪ੍ਰਾਇਮਰੀ ਵਿੰਗ ਦੇ ਵਿਦਿਆਰਥੀਆਂ ...

ਪੂਰੀ ਖ਼ਬਰ »

ਡਾਕਾ ਮਾਰਨ ਦੀ ਤਿਆਰੀ ਕਰਦੇ ਗਰੋਹ ਦੇ 5 ਮੈਂਬਰ ਕਾਬੂ, ਇਕ ਫ਼ਰਾਰ

ਖੰਨਾ, 24 ਮਈ (ਹਰਜਿੰਦਰ ਸਿੰਘ ਲਾਲ)-ਐਸ. ਐਸ. ਪੀ. ਨਵਜੋਤ ਸਿੰਘ ਮਾਹਲ, ਡੀ. ਜੀ. ਪੀ. ਸੁਰੇਸ਼ ਅਰੋੜਾ ਅਤੇ ਡੀ. ਆਈ. ਜੀ. ਰਣਬੀਰ ਸਿੰਘ ਖੱਟੜਾ ਦੇ ਨਿਰਦੇਸ਼ਾਂ 'ਤੇ ਗੈਰ ਕਾਨੂੰੂਨੀ ਹਰਕਤਾਂ ਰੋਕਣ ਲਈ ਸ਼ੁਰੂ ਕੀਤੀ ਮੁਹਿੰਮ ਅਧੀਨ ਖੰਨਾ ਪੁਲਿਸ ਨੇ ਉਸ ਵੇਲੇ ਵੱਡੀ ਸਫਲਤਾ ...

ਪੂਰੀ ਖ਼ਬਰ »

ਅਣਪਛਾਤੇ ਵਾਹਨ ਟੱਕਰ ਨਾਲ ਨੌਜਵਾਨ ਦੀ ਮੌਤ

ਮਾਛੀਵਾੜਾ ਸਾਹਿਬ, 24 ਮਈ (ਮਨੋਜ ਕੁਮਾਰ)-ਰਤੀਪੁਰ ਪਿੰਡ ਨੂੰ ਜਾਂਦੇ ਰਸਤੇ 'ਤੇ ਬੀਤੀ ਰਾਤ ਕਿਸੇ ਅਣਪਛਾਤੇ ਤੇਜ਼ ਰਫ਼ਤਾਰ ਵਾਹਨ ਨੇ 23 ਸਾਲਾ ਬਾਈਕ ਸਵਾਰ ਨੌਜਵਾਨ ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ | ਇਹ ਦੁਖਾਂਤ ਉਸ ਸਮੇਂ ਵਾਪਰਿਆ ਜਦੋਂ ਹਾੜੀਆ ਪਿੰਡ ਧਾਗਾ ਮਿੱਲ ...

ਪੂਰੀ ਖ਼ਬਰ »

ਕੁੱਲ ਨੂੰ ਅੱਗ ਲੱਗਣ ਨਾਲ ਕੀਮਤੀ ਸਾਮਾਨ ਤੇ ਨਕਦੀ ਸੜੀ

ਸਮਰਾਲਾ, 24 ਮਈ (ਬਲਜੀਤ ਸਿੰਘ ਬਘੌਰ)-ਨੇੜਲੇ ਪਿੰਡ ਚਹਿਲਾਂ ਕੋਲ ਮਾਲਵਾ ਰਿਜੋਟਸ ਲਾਗੇ ਇਕ ਗੁੱਜਰ ਬਰਾਦਰੀ ਦੇ ਵਿਅਕਤੀ ਕਰਨਦੀਨ ਦੇ ਕੁੱਲ੍ਹ ਨੂੰ ਅਚਨਚੇਤ ਲੱਗੀ ਅੱਗ ਨੇ ਘਰ ਦਾ ਸਾਰਾ ਸਮਾਨ ਰਾਖ ਕਰ ਦਿੱਤਾ | ਘਟਨਾ ਦਾ ਪਤਾ ਲਗਦੇ ਸਾਰ ਹੀ ਫਾਇਰ ਬਿ੍ਗੇਡ ਦੀਆਂ ...

ਪੂਰੀ ਖ਼ਬਰ »

ਕਿਸਾਨਾਂ ਦੀਆਂ ਮੋਟਰਾਂ ਤੋਂ ਕੇਬਲਾਂ ਚੋਰੀ

ਬੀਜਾ, 24 ਮਈ (ਰਣਧੀਰ ਸਿੰਘ ਧੀਰਾ)-ਥਾਣਾ ਸਮਰਾਲਾ ਅਧੀਨ ਆਉਂਦੇ ਪਿੰਡ ਬਗ਼ਲੀ ਖ਼ੁਰਦ ਵਿਖੇ ਬੀਤੀ ਰਾਤ ਚੋਰ ਕਈ ਕਿਸਾਨਾਂ ਦੀਆਂ ਮੋਟਰਾਂ ਦੀਆਂ ਕੇਬਲਾਂ ਖੋਲ੍ਹ ਕੇ ਲੈ ਗਏ¢ ਪ੍ਰਾਪਤ ਜਾਣਕਾਰੀ ਅਨੁਸਾਰ ਚੋਰ ਬੀਤੀ ਰਾਤ ਪਿੰਡ ਬਗ਼ਲੀ ਖ਼ੁਰਦ ਦੇ ਕਿਸਾਨਾਂ ਰਣਜੀਤ ਸਿੰਘ ...

ਪੂਰੀ ਖ਼ਬਰ »

ਸਾਈਫ਼ਨ ਸਬੰਧੀ ਤਰੁੱਟੀਆਂ ਦਾ ਹੱਲ ਅਗਲੇ ਦਿਨਾਂ 'ਚ -ਐੱਸ. ਡੀ. ਐੱਮ.

ਮਲੌਦ, 24 ਮਈ (ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ)-ਪਿੰਡ ਧਮੋਟ-ਸਿਹੌੜਾ ਵਿਚਕਾਰ ਸ਼ਹੀਦ ਬਾਬਾ ਮਹਾਰਾਜ ਸਿੰਘ ਮਾਰਗ 'ਤੇ ਪੈਂਦੀ ਜੰਗਲਾਤ ਵਿਭਾਗ ਦੀ ਸਾਈਫ਼ਨ ਵਿਚ ਸਿਹੌੜਾ ਦੀ ਮਾਰਕੀਟ ਤੇ ਘਰਾਂ ਦੀ ਰਹਿੰਦ-ਖੂੰਹਦ ਦੇ ਲੱਗੇ ਗੰਦਗੀ ਦੇ ਢੇਰ, ...

ਪੂਰੀ ਖ਼ਬਰ »

ਆਲ ਇੰਡੀਆ ਗਰਾਮੀਣ ਡਾਕ ਸੇਵਕਾਂ ਦੀ ਹੜਤਾਲ ਤੀਜੇ ਦਿਨ ਵਿਚ ਦਾਖ਼ਲ

ਖੰਨਾ, 24 ਮਈ (ਹਰਜਿੰਦਰ ਸਿੰਘ ਲਾਲ)-ਆਲ ਇੰਡੀਆ ਗਰਾਮੀਣ ਡਾਕ ਸੇਵਕਾਂ ਦੀਆਂ ਯੂਨੀਅਨਾਂ ਦੀ ਹੜਤਾਲ ਅੱਜ ਤੀਜੇ ਦਿਨ ਵਿਚ ਦਾਖ਼ਲ ਹੋ ਗਈ ਹੈ | ਖੰਨਾ ਡਾਕ ਘਰ ਦਫ਼ਤਰ ਦੇ ਸਾਹਮਣੇ ਗਰਾਮੀਣ ਡਾਕ ਸੇਵਕਾਂ ਨੇ ਵੱਡੀ ਗਿਣਤੀ ਵਿਚ ਇਕੱਠੇ ਹੋਕੇ ਮੋਦੀ ਸਰਕਾਰ ਦੇ ਿਖ਼ਲਾਫ਼ ...

ਪੂਰੀ ਖ਼ਬਰ »

ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਜਗਰਾਉਂ ਵਲੋਂ ਆਜੀਵਨ ਸਹਿਯੋਗ ਨਿਧੀ ਪ੍ਰੋਗਰਾਮ

ਅਹਿਮਦਗੜ੍ਹ, 24 ਮਈ (ਰਣਧੀਰ ਸਿੰਘ ਮਹੋਲੀ/ਸੁਖਸਾਗਰ ਸਿੰਘ ਸੋਢੀ)-ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਜਗਰਾਉਂ ਵਲੋਂ ਆਜੀਵਨ ਸਹਿਯੋਗ ਨਿਧੀ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ | ਮਿੰਨੀ ਛਪਾਰ ਮਾਤਾ ਸੀਤਲਾ ਧਰਮਸ਼ਾਲਾ ਵਿਖੇ ਹੋਏ ਸਮਾਰੋਹ ਦੌਰਾਨ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ ਮਨਾਇਆ

ਦੋਰਾਹਾ, 24 ਮਈ (ਜਸਵੀਰ ਝੱਜ)-ਦੋਰਾਹਾ ਵਿਖੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ 122ਵੇਂ ਜਨਮ ਦਿਨ 'ਤੇ ਸ਼ਰਧਾ ਤੇ ਸਤਿਕਾਰ ਦੇ ਫੁੱਲ ਭੇਂਟ ਕਰਦਿਆਂ ਗੁਰਤੇਜ ਸਿੰਘ ਗਰੇਵਾਲ ਯੂਥ ਆਗੂ, ਰਾਹੁਲ਼ ਬੈਕਟਰ ਰਿੱਕੀ ਸਮਾਜ ਸੇਵੀ, ਯੂਥ ਆਗੂ ਤਰੁਨ ਆਨੰਦ, ਭਗਵੰਤ ਸਿੰਘ ਮੱਲ੍ਹੀ ...

ਪੂਰੀ ਖ਼ਬਰ »

ਪੇਂਡੂ ਚੌਕੀਦਾਰਾਂ ਵਲੋਂ ਸ਼ਾਹਕੋਟ ਵਿਖੇ ਕਾਂਗਰਸ ਸਰਕਾਰ ਿਖ਼ਲਾਫ਼ ਪੋਲ ਖ਼ੋਲ੍ਹ ਰੈਲੀ-ਨੀਲੋਂ

ਮਾਛੀਵਾੜਾ ਸਾਹਿਬ, 24 ਮਈ (ਮਨੋਜ ਕੁਮਾਰ)-ਲਾਲ ਝੰਡਾ ਪੇਂਡੂ ਚੌਕੀਦਾਰ ਯੂਨੀਅਨ ਸੀਟੂ (ਪੰਜਾਬ) ਵਲੋਂ ਸੂਬਾ ਪ੍ਰਧਾਨ ਪਰਮਜੀਤ ਸਿੰਘ ਨੀਲੋਂ ਦੀ ਅਗਵਾਈ ਵਿਚ ਪੇਂਡੂ ਚੌਕੀਦਾਰਾਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਸਬੰਧੀ ਉਪ ਚੋਣ ਸ਼ਾਹਕੋਟ ਵਿਖੇ ਕਾਂਗਰਸ ਸਰਕਾਰ ਵਲੋਂ ...

ਪੂਰੀ ਖ਼ਬਰ »

ਆਰ. ਵੀ. ਸਕੂਲ ਵਿਚ ਵਿਦਿਆਰਥੀਆਂ ਦੇ ਕਵਿਤਾ ਪੜ੍ਹਨ ਮੁਕਾਬਲੇ

ਖੰਨਾ, 24 ਮਈ (ਹਰਜਿੰਦਰ ਸਿੰਘ ਲਾਲ)-ਆਰ ਵੀ. ਮਾਡਲ ਸੀਨੀ: ਸੈਕ: ਸਕੂਲ ਖੰਨਾ ਵਿਚ ਕਵਿਤਾ ਪੜ੍ਹਨ ਦੇ ਮੁਕਾਬਲੇ ਕਰਵਾਏ ਗਏ ਜਿਸ ਦਾ ਮੁੱਖ ਵਿਸ਼ਾ 'ਵਾਤਾਵਰਨ ਸੁਰੱਖਿਅਣ' ਸੀ | ਇਸ ਵਿਚ ਵਿਦਿਆਰਥੀਆਂ ਨੇ ਅੰਮਿ੍ਤਾ ਪ੍ਰੀਤਮ, ਸ਼ਿਵ ਕੁਮਾਰ ਬਟਾਵਲੀ ਦੀਆਂ ਕਵਿਤਾਵਾਂ ਦਾ ...

ਪੂਰੀ ਖ਼ਬਰ »

ਰਾਧਾ ਵਾਟਿਕਾ ਸਕੂਲ ਵਿਚ ਡਰਾਇੰਗ ਮੁਕਾਬਲੇ

ਖੰਨਾ, 24 ਮਈ (ਹਰਜਿੰਦਰ ਸਿੰਘ ਲਾਲ)-ਖੰਨਾ ਸ਼ਹਿਰ ਦੀ ਨਾਮਵਰ ਸੰਸਥਾ ਰਾਧਾ ਵਾਟਿਕਾ ਸੀ. ਸੈਕ. ਸਕੂਲ ਵਿਖੇ ਕਲਾਸ ਚੌਥੀ ਤੋਂ ਛੇਵੀਂ ਤੱਕ ਦੇ ਵਿਦਿਆਰਥੀਆਂ ਦੇ ਡਰਾਇੰਗ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿਚ ਸੰਦੀਪ ਕੌਰ ਅਤੇ ਗੁਰਮਨ ਕੌਰ ਨੇ ਜੱਜ ਵਜੋਂ ...

ਪੂਰੀ ਖ਼ਬਰ »

ਉਕਸੀ ਸਕੂਲ ਦੇ ਵਿਦਿਆਰਥੀਆਂ ਨੇ ਵਜ਼ੀਫ਼ਾ ਪ੍ਰੀਖਿਆ ਕੀਤੀ ਪਾਸ

ਮਲੌਦ, 24 ਮਈ (ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਉਕਸੀ ਦੇ ਸੱਤ ਵਿਦਿਆਰਥੀਆਂ ਨੇ ਪੰਜਾਬ ਸਰਕਾਰ ਦੁਆਰਾ ਲਈ ਵਜ਼ੀਫ਼ਾ ਪ੍ਰੀਖਿਆ ਪਾਸ ਕੀਤੀ¢ ਸਕੂਲ ਪਿ੍ੰਸੀਪਲ ਮੁਹੰਮਦ ਸ਼ਰੀਫ਼ ਨੇ ਅੱਵਲ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

ਐੱਨ. ਅੱੈਮ. ਐੱਮ. ਐੱਸ. ਦੀ ਪ੍ਰੀਖਿਆ ਪਾਸ ਕੀਤੀ

ਖੰਨਾ, 24 ਮਈ (ਹਰਜਿੰਦਰ ਸਿੰਘ ਲਾਲ)-ਭਾਰਤ ਸਰਕਾਰ ਵਲੋਂ ਐਨ. ਐਮ. ਐਮ. ਐਸ. ਦੀ ਪ੍ਰੀਖਿਆ ਦਾ ਨਤੀਜਾ ਐਲਾਨਿਆ ਗਿਆ | ਇਸ ਪ੍ਰੀਖਿਆ ਵਿਚ ਸਰਕਾਰੀ ਮਿਡਲ ਸਕੂਲ ਖੱਟੜਾ ਦੇ ਪੰਜ ਵਿਦਿਆਰਥੀਆਂ ਨੇ ਭਾਗ ਲਿਆ ਸੀ | ਇਸ ਵਿਚ ਸਕੂਲ ਦੇ ਤਿੰਨ ਵਿਦਿਆਰਥੀ ਨਾਬੀਆ, ਅਮਰਵੀਰ, ਹਰਮਨ ਨੇ ...

ਪੂਰੀ ਖ਼ਬਰ »

ਬੀ. ਕੇ .ਯੂ. ਰਾਜੇਵਾਲ ਵਲੋਂ 1 ਤੋਂ 10 ਜੂਨ ਤੱਕ ਕਿਸਾਨ ਛੁੱਟੀਆਂ ਦਾ ਪ੍ਰਚਾਰ ਜਾਰੀ

ਖੰਨਾ, 24 ਮਈ (ਹਰਜਿੰਦਰ ਸਿੰਘ ਲਾਲ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀਆਂ ਟੀਮਾਂ ਵਲੋਂ 1 ਤੋਂ 10 ਜੂਨ ਤੱਕ ਵੱਖ ਵੱਖ ਟੀਮਾਂ ਵਲੋਂ ਪਿੰਡ ਬੰਦ ਕਿਸਾਨ ਛੁੱਟੀਆਂ ਦਾ ਪ੍ਰਚਾਰ ਕੀਤਾ ਜਾ ਰਿਹਾ ਹੈ | ਇਹ ਪ੍ਰਗਟਾਵਾ ਜ਼ਿਲ੍ਹਾ ਜਨਰਲ ਸਕੱਤਰ ਪ੍ਰਗਟ ਸਿੰਘ ਪਨੇਚ ਨੇ ...

ਪੂਰੀ ਖ਼ਬਰ »

ਭੁਪਿੰਦਰ ਸਿੰਘ ਲੱਬੀ ਢਿੱਲੋਂ ਤਾਇਕਵਾਂਡੋ ਟੀਮ ਦੇ ਰੈਫ਼ਰੀ ਨਿਯੁਕਤ

ਸਮਰਾਲਾ, 24 ਮਈ (ਸੁਰਜੀਤ ਸਿੰਘ ਵਿਸ਼ਦ)-ਤਾਇਕਵਾਂਡੋ ਫੈਡਰੇਸ਼ਨ ਆਫ਼ ਇੰਡੀਆ ਵਲੋਂ ਜੈਪੁਰ-ਰਾਜਸਥਾਨ ਵਿਚ ਕਰਵਾਏ ਜਾ ਰਹੇ ਤਾਇਕਵਾਂਡੋ ਮੁਕਾਬਲਿਆਂ ਵਿਚ ਭੁਪਿੰਦਰ ਸਿੰਘ ਲੱਬੀ ਢਿੱਲੋਂ ਸਮਰਾਲਾ ਨੂੰ ਰੈਫ਼ਰੀ ਨਿਯੁਕਤ ਕੀਤਾ ਗਿਆ ਹੈ | ਇਹ ਨਿਯੁਕਤੀ ਤਾਇਕਵਾਂਡੋ ...

ਪੂਰੀ ਖ਼ਬਰ »

ਕੁਲਾਰ ਹਸਪਤਾਲ ਬੀਜਾ ਦੇ ਗੋਡੇ ਚੁੱਲਿਆਂ ਦੇ ਮਾਹਰ ਸਰਜਨ ਨੇ ਨਾਰਥ ਜ਼ੋਨ ਦੀ ਕਾਨਫ਼ਰੰਸ ਨੂੰ ਕੀਤਾ ਸੰਬੋਧਨ

ਬੀਜਾ, 24 ਮਈ (ਕਸ਼ਮੀਰਾ ਸਿੰਘ ਬਗ਼ਲੀ)-ਵਿਦੇਸ਼ੀ ਤਕਨੀਕ ਨਾਲ ਲੈਸ ਕੁਲਾਰ ਹਸਪਤਾਲ ਬੀਜਾ (ਖੰਨਾ) ਵਿਖੇ ਇੱਕ ਦਹਾਕੇ ਤੋਂ ਅਰਥੋ ਵਿਭਾਗ ਦੇ ਮੁਖੀ ਦੇ ਤੌਰ 'ਤੇ ਸੇਵਾ ਨਿਭਾ ਰਹੇ ਆਸਟੇ੍ਰਲੀਆ ਤੋਂ ਸਿੱਖਿਅਤ ਡਾਕਟਰ ਦੀਪਕ ਮਹਿਤਾ ਨੇ ਆਧੁਨਿਕ ਤਕਨੀਕਾਂ ਨਾਲ ਸੂਬੇ ਤੇ ...

ਪੂਰੀ ਖ਼ਬਰ »

ਨਗਰ ਕੌਾਸਲ ਵਲੋਂ 5 ਦਿਨਾ ਵਿਸ਼ਵ ਵਾਤਾਵਰਨ ਪ੍ਰੋਗਰਾਮ ਕਰਵਾਉਣ ਦਾ ਫ਼ੈਸਲਾ

ਖੰਨਾ, 24 ਮਈ (ਹਰਜਿੰਦਰ ਸਿੰਘ ਲਾਲ)-ਖੰਨਾ ਨਗਰ ਕੌਾਸਲ ਵਲੋਂ 1 ਤੋਂ 5 ਜੂਨ ਤੱਕ ਖੰਨਾ ਸ਼ਹਿਰ ਵਿਚ ਵਿਸ਼ਵ ਵਾਤਾਵਰਨ ਦਿਵਸ ਮਨਾਉਣ ਦਾ ਫ਼ੈਸਲਾ ਕੀਤਾ ਗਿਆ ਹੈ | ਇਸ ਲਈ ਬਕਾਇਦਾ ਪ੍ਰੋਗਰਾਮ ਵੀ ਤੈਅ ਕਰ ਲਿਆ ਗਿਆ ਹੈ | ਖੰਨਾ ਦੇ ਚੀਫ਼ ਸੈਨੇਟਰੀ ਇੰਸਪੈਕਟਰ ਹਰਵਿੰਦਰ ਸਿੰਘ ...

ਪੂਰੀ ਖ਼ਬਰ »

ਐਨ. ਐੱਮ. ਐੱਮ. ਐੱਸ. ਦੀ ਪ੍ਰੀਖਿਆ ਵਿਚ ਜ਼ਿਲ੍ਹੇ 'ਚੋਂ ਪਹਿਲਾ ਸਥਾਨ ਲਿਆ

ਸਮਰਾਲਾ, 24 ਮਈ (ਸੁਰਜੀਤ ਸਿੰਘ ਵਿਸ਼ਦ)-ਪੰਜਾਬ ਪੱਧਰ ਦੀ ਐਨ. ਐੱਮ. ਐੱਮ. ਐੱਸ. ਪ੍ਰੀਖਿਆ ਵਿਚ ਸਰਕਾਰੀ ਸੀਨੀ: ਸੈਕੰ: ਸਕੂਲ ਕੋਟਾਲਾ ਦੇ ਪੰਜ ਵਿਦਿਆਰਥੀ ਸੰਤੋਖ ਸਿੰਘ, ਅਰਸ਼ਦੀਪ ਕੌਰ, ਅਕਾਸ਼ਦੀਪ ਕੌਰ, ਪ੍ਰਭਜੋਤ ਕੌਰ ਅਤੇ ਸਿਮਰਨਜੀਤ ਕੌਰ ਨੇ ਭਾਗ ਲਿਆ ਸੀ, ਸੰਸਥਾ ...

ਪੂਰੀ ਖ਼ਬਰ »

ਸ਼ਿਵ ਸੈਨਾ ਦੇ ਵਰਕਰਾਂ ਨੇ ਗਊਆਂ ਨਾਲ ਭਰਿਆ ਟਰੱਕ ਥਾਣੇ ਲਿਆਂਦਾ

ਸਮਰਾਲਾ, 24 ਮਈ (ਬਲਜੀਤ ਸਿੰਘ ਬਘੌਰ)-ਸ਼ਿਵ ਸੈਨਾ ਬਾਲ ਠਾਕਰੇ ਦੇ ਵਰਕਰਾਂ ਵੱਲੋਂ ਗਊਆਂ ਨਾਲ ਭਰਿਆ ਇਕ ਕਾਬੂ ਕਰਕੇ ਥਾਣਾ ਸਮਰਾਲਾ ਵਿਖੇ ਲਿਆਂਦਾ ਗਿਆ | ਸ਼ਿਵ ਸੈਨਾ ਦੇ ਅਹੁਦੇਦਾਰ ਵੱਲੋਂ ਟਰੱਕ ਚਾਲਕ ਿਖ਼ਲਾਫ਼ ਨਾਅਰੇਬਾਜ਼ੀ ਕੀਤੀ ਅਤੇ ਜਾਮ ਲਾਉਣ ਦੀ ਕੋਸ਼ਿਸ਼ ਵੀ ...

ਪੂਰੀ ਖ਼ਬਰ »

ਭਗਤ ਸਿੰਘ ਕਾਲੋਨੀ ਵਾਸੀਆਂ ਵਲੋਂ ਬੀਬੀ ਲਿਬੜਾ ਦਾ ਸਵਾਗਤ ਤੇ ਸਨਮਾਨ

ਖੰਨਾ, 24 ਮਈ (ਹਰਜਿੰਦਰ ਸਿੰਘ ਲਾਲ)-ਬੀਬੀ ਰਜਿੰਦਰ ਕੌਰ ਲਿਬੜਾ ਦਾ ਪੰਜਾਬ ਮਹਿਲਾ ਕਾਂਗਰਸ ਦੀ ਮੀਤ ਪ੍ਰਧਾਨ ਬਣਨ 'ਤੇ ਵਾਰਡ ਨੰਬਰ 17 ਸ਼ਹੀਦ ਭਗਤ ਸਿੰਘ ਕਾਲੋਨੀ ਵਾਸੀਆਂ ਵਲੋਂ ਸਵਾਗਤ ਅਤੇ ਸਨਮਾਨ ਕੀਤਾ ਗਿਆ | ਇਸ ਮੌਕੇ ਖ਼ੁਸ਼ੀ ਮਨਾਉਂਦੇ ਹੋਏ ਜਸਪਾਲ ਕੌਰ ਅਤੇ ...

ਪੂਰੀ ਖ਼ਬਰ »

ਫੁੱਟਬਾਲ ਖਿਡਾਰੀ ਅਰਸ਼ਪ੍ਰੀਤ ਸਿੰਘ ਦੀ ਰਾਸ਼ਟਰੀ ਕੈਂਪ ਲਈ ਚੋਣ

ਪਾਇਲ/ਈਸੜੂ, 24 ਮਈ (ਪੱਤਰ ਪ੍ਰੇਰਕਾਂ ਰਾਹੀ)-ਨਜ਼ਦੀਕੀ ਪਿੰਡ ਅਲੂਣਾ ਤੋਲਾ ਦੇ ਫੁੱਟਬਾਲ ਖਿਡਾਰੀ ਅਰਸ਼ਪ੍ਰੀਤ ਸਿੰਘ ਦੀ ਸਮਰ ਉਲੰਪਿਕਸ ਦੀ ਤਿਆਰੀ ਲਈ ਜੂਨ ਮਹੀਨੇ ਉਦੇਪੁਰ (ਰਾਜਸਥਾਨ) ਵਿਖੇ ਲੱਗ ਰਹੇ ਰਾਸ਼ਟਰੀ ਕੈਂਪ ਲਈ ਉਸ ਦੀ ਚੋਣ ਹੋ ਗਈ ਹੈ, ਹੁਣ ਉਹ ਰਾਸ਼ਟਰੀ ...

ਪੂਰੀ ਖ਼ਬਰ »

ਪਿੰਡ ਜੀਰਖ ਵਿਖੇ ਜਥੇ. ਸਹਾਰਨਮਾਜਰਾ ਦਾ ਸਨਮਾਨ

ਮਲੌਦ, 24 ਮਈ (ਚਾਪੜਾ/ਨਿਜ਼ਾਮਪੁਰ)- ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਰਘਵੀਰ ਸਿੰਘ ਸਹਾਰਨ ਮਾਜਰਾ ਨੂੰ ਪੁਲਿਸ ਜ਼ਿਲ੍ਹਾ ਖੰਨਾ ਦਾ ਸ਼ੋ੍ਰਮਣੀ ਅਕਾਲੀ ਦਲ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤੇ ਜਾਣ 'ਤੇ ਪਿੰਡ ਜੀਰਖ ਵਿਖੇ ਅਕਾਲੀ ਆਗੂਆਂ ਅਤੇ ਵਰਕਰਾਂ ਵਲੋਂ ...

ਪੂਰੀ ਖ਼ਬਰ »

ਮੁੱਖ ਮੰਤਰੀ ਦਰਬਾਰ ਤੋਂ ਇਨਸਾਫ਼ ਦੀ ਆਸ ਲੈ ਕੇ ਪਰਿਵਾਰ ਰੋਡ ਸ਼ੋਅ 'ਤੇ ਨਿਕਲਿਆ

ਸਮਰਾਲਾ, 24 ਮਈ (ਸੁਰਜੀਤ ਸਿੰਘ ਵਿਸ਼ਦ)-ਸਰੀਕਾਂ ਦੇ ਸਤਾਏ ਸ਼ਹਿਰ ਜਗਰਾਉਂ ਦੇ ਵਸਨੀਕ ਮਹਿੰਦਰ ਸਿੰਘ ਬੀ. ਏ. ਵਲੋਂ ਮੁੱਖ ਮੰਤਰੀ ਦਰਬਾਰ ਤੋਂ ਇਨਸਾਫ਼ ਲੈਣ ਦੀ ਆਸ ਲੈ ਕੇ ਪਰਿਵਾਰ ਸਮੇਤ ਰੇਹੜੀ 'ਤੇ ਸਵਾਰ ਹੋ ਕੇ 'ਬੰਬੂ ਕਾਟ' ਰੋਡ ਸ਼ੋਅ 'ਤੇ ਨਿਕਲਿਆ ਹੈ | ਇਹ ਰੋਡ ਸ਼ੋਅ ...

ਪੂਰੀ ਖ਼ਬਰ »

ਨਸ਼ਿਆਂ ਦੇ ਿਖ਼ਲਾਫ਼ ਡੀ. ਐੱਸ. ਪੀ. ਬਦੇਸ਼ਾਂ ਨੇ ਕੀਤੀ ਮੁਹੱਲਾ ਵਾਸੀਆਂ ਨਾਲ ਮੀਟਿੰਗ

ਖੰਨਾ, 24 ਮਈ (ਪ. ਪ.)-ਪੁਲਿਸ ਜ਼ਿਲ੍ਹਾ ਖੰਨਾ ਦੇ ਐੱਸ. ਐੱਸ. ਪੀ. ਨਵਜੋਤ ਸਿੰਘ ਮਾਹਲ ਦੇ ਦਿਸ਼ਾ ਨਿਰਦੇਸ਼ਾਂ 'ਤੇ ਖੰਨਾ ਪੁਲਿਸ ਵਲੋਂ ਸਥਾਨਕ ਸਮਰਾਲਾ ਰੋਡ ਮਾਡਲ ਟਾਊਨ ਬਾਜੀਗਰ ਬਸਤੀ ਵਿਖੇ ਡੀ. ਐੱਸ. ਪੀ. ਰਣਜੀਤ ਸਿੰਘ ਬਦੇਸ਼ਾਂ, ਐੱਸ. ਐੱਚ. ਓ. ਰਜਨੀਸ਼ ਸੂਦ ਦੀ ਅਗਵਾਈ ...

ਪੂਰੀ ਖ਼ਬਰ »

ਸ਼ਾਹਕੋਟ ਵਿਚ ਅਕਾਲੀ ਉਮੀਦਵਾਰ ਕੋਹਾੜ ਜਿੱਤੇਗਾ-ਦਲਮੇਘ ਸਿੰਘ ਖੱਟੜਾ

ਖੰਨਾ, 24 ਮਈ (ਹਰਜਿੰਦਰ ਸਿੰਘ ਲਾਲ)-ਸ਼ੋ੍ਰਮਣੀ ਕਮੇਟੀ ਦੇ ਸਾਬਕ ਸਕੱਤਰ ਜਥੇ: ਦਲਮੇਘ ਸਿੰਘ ਖੱਟੜਾ ਸ਼ਾਹਕੋਟ ਉਪ ਚੋਣ ਵਿਚ ਅਕਾਲੀ ਦਲ ਦੇ ਉਮੀਦਵਾਰ ਨਾਇਬ ਸਿੰਘ ਕੋਹਾੜ ਦੀ ਚੋਣ ਮੁਹਿੰਮ ਵਿਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕ ਮੰਤਰੀ ਸਿਕੰਦਰ ਸਿੰਘ ...

ਪੂਰੀ ਖ਼ਬਰ »

ਮਾਮਲਾ ਡੀਜ਼ਲਯੁਕਤ ਪਾਣੀ ਨਾਲੇ 'ਚ ਸੁੱਟਣ ਦਾ ਨਿਗਮ ਪ੍ਰਸ਼ਾਸਨ ਨੇ ਰੇਲਵੇ ਵਿਭਾਗ ਨੂੰ ਯਾਦ ਪੱਤਰ ਭੇਜ ਕੇ ਸੀ. ਈ. ਟੀ. ਪੀ. ਲਗਾਉਣ ਲਈ ਕੀਤਾ ਸੁਚੇਤ

ਲੁਧਿਆਣਾ, 24 ਮਈ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਪ੍ਰਸ਼ਾਸਨ ਨੇ ਰੇਲਵੇ ਵਿਭਾਗ ਦੇ ਅਧਿਕਾਰੀਆਂ ਨੂੰ ਯਾਦ ਪੱਤਰ ਭੇਜਕੇ ਸੁਚੇਤ ਕੀਤਾ ਹੈ ਕਿ ਫੀਲਡਗੰਜ ਤੋਂ ਸਮਰਾਲਾ ਚੌਕ ਤੱਕ ਬਰਸਾਤੀ ਪਾਣੀ ਦੇ ਨਿਕਾਸ ਲਈ ਬਣੇ ਨਾਲੇ 'ਚ ਲੋਕੋ ਸ਼ੈਡ (ਵਰਕਸ਼ਾਪ) ਦਾ ਬਿਨਾਂ ਸਾਫ ...

ਪੂਰੀ ਖ਼ਬਰ »

ਪਿੰਡ ਬੰਦ ਕਿਸਾਨ ਛੱੁਟੀਆਂ 'ਤੇ, ਤਹਿਤ ਕਿਸਾਨ ਇਕੱਤਰਤਾ

ਰਾੜਾ ਸਾਹਿਬ, 24 ਮਈ (ਪੱਤਰ ਪ੍ਰੇਰਕ)-ਸਥਾਨਕ ਇਲਾਕੇ ਵਿਚ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਵੱਲੋਂ ਪੰਜਾਬ ਭਰ ਦੀ ਤਰ੍ਹਾਂ 1 ਤੋਂ 10 ਜੂਨ ਨੂੰ ਪਿੰਡ ਬੰਦ ਕਿਸਾਨ ਛੱੁਟੀਆਂ 'ਤੇ ਦੇ ਨਾਅਰੇ ਹੇਠ ਮੁਹਿੰਮ ਤਹਿਤ ਕਿਸਾਨਾਂ ਨੂੰ ਲਾਮਬੰਦ ਕੀਤਾ ਗਿਆ | ਯੂਨੀਅਨ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਨੌਸਰਬਾਜ਼ ਨੇ ਕਾਰਡ ਬਦਲ ਕੇ ਕਢਾਏ 80 ਹਜ਼ਾਰ ਰੁਪਏ

ਸਮਰਾਲਾ, 24 ਮਈ(ਬਲਜੀਤ ਸਿੰਘ ਬਘੌਰ)-ਸਟੇਟ ਬੈਂਕ ਆਫ਼ ਇੰਡੀਆ ਦੀ ਬਰਾਂਚ ਵਿਚ ਲੱਗੇ ਏ.ਟੀ.ਐਮ. ਵਿਚੋਂ ਪੈਸੇ ਕਢਾਉਣ ਗਏ ਇਕ ਵਿਅਕਤੀ ਦਾ ਨੌਸਰਬਾਜ਼ਵਲੋ ਏ.ਟੀ.ਐਮ. ਕਾਰਡ ਬਦਲ ਕੇ 80 ਹਜ਼ਾਰ ਰੁਪਏ ਦਾ ਫਰਾਡ ਕੀਤਾ ਹੈ | ਪੁਲਿਸ ਨੂੰ ਦਿੱਤੀ ਦਰਖਾਸਤ ਵਿਚ ਮਲਕੀਤ ਸਿੰਘ ਵਾਸੀ ...

ਪੂਰੀ ਖ਼ਬਰ »

ਬੀ. ਕੇ. ਯੂ. ਏਕਤਾ ਉਗਰਾਹਾਂ ਦਾ ਵਫ਼ਦ ਪਾਵਰਕਾਮ ਅਧਿਕਾਰੀਆਂ ਨੂੰ ਮਿਲਿਆ

ਖੰਨਾ, 24 ਮਈ (ਹਰਜਿੰਦਰ ਸਿੰਘ ਲਾਲ)-ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅੱਜ ਪਾਵਰਕਾਮ ਪਟਿਆਲਾ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ | ਜਿਸ ਵਿਚ ਆਰ. ਪੀ. ਪਾਂਡਵ, ਇੰਜ: ੳ. ਪੀ. ਗਰਗ, ਇੰਜ: ਐਨ. ਕੇ. ਸ਼ਰਮਾ ਨਾਲ ਗੱਲ ਕਰਦਿਆਂ ਬੀ. ਕੇ. ਯੂ. ਉਗਰਾਹਾਂ ...

ਪੂਰੀ ਖ਼ਬਰ »

ਰਸੂਲੜਾ ਦੀ ਅਗਵਾਈ ਵਿਚ ਵਿਧਾਇਕ ਗੁਰਕੀਰਤ ਵਲੋਂ ਹਾਈਟੈੱਕ ਪਾਰਕ ਦਾ ਉਦਘਾਟਨ

ਖੰਨਾ, 24 ਮਈ (ਹਰਜਿੰਦਰ ਸਿੰਘ ਲਾਲ)-ਅੱਜ ਇੱਥੋਂ ਕੱੁਝ ਕਿੱਲੋਮੀਟਰ ਦੂਰ ਪਿੰਡ ਰਸੂਲੜਾ ਵਿਖੇ ਬਲਾਕ ਕਾਂਗਰਸ ਪ੍ਰਧਾਨ ਗੁਰਦੀਪ ਸਿੰਘ ਰਸੂਲੜਾ ਦੀ ਪ੍ਰਧਾਨਗੀ ਹੇਠ ਖੰਨਾ ਦੇ ਵਿਧਾਇਕ ਗੁਰਕੀਰਤ ਸਿੰਘ ਨੇ ਹਾਈਟੈੱਕ ਪਾਰਕ ਦਾ ਉਦਘਾਟਨ ਕੀਤਾ | ਇਸ ਪਾਰਕ ਵਿਚ ਬੱਚਿਆਂ ...

ਪੂਰੀ ਖ਼ਬਰ »

ਵਿਧਾਇਕ ਗੁਰਕੀਰਤ ਕ੍ਰਿਕਟ ਕੱਪ ਵਿਚ ਮੁੱਖ ਮਹਿਮਾਨ, ਚਾਹਲ ਨੇ ਕੀਤੀ ਪ੍ਰਧਾਨਗੀ

ਖੰਨਾ, 24 ਮਈ (ਹਰਜਿੰਦਰ ਸਿੰਘ ਲਾਲ)-ਪਿੰਡ ਰਤਨਹੇੜੀ ਕ੍ਰਿਕਟ ਕੱਪ ਦੇ ਦੂਜੇ ਦਿਨ ਦੀ ਸ਼ੁਰੂਆਤ ਡਾ ਗੁਰਮੁਖ ਸਿੰਘ ਚਾਹਲ ਜਨਰਲ ਸਕੱਤਰ ਪੰਜਾਬ ਯੂਥ ਕਾਂਗਰਸ ਨੇ ਕਰਵਾਈ | ਇਸ ਮੌਕੇ ਮੁੱਖ ਮਹਿਮਾਨ ਵਜੋਂ ਵਿਧਾਇਕ ਗੁਰਕੀਰਤ ਸਿੰਘ ਪੁੱਜੇ | ਇਸ ਮੌਕੇ ਚਾਹਲ ਨੇ ਕਿਹਾ ਕਿ ...

ਪੂਰੀ ਖ਼ਬਰ »

ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਵਸ ਵਿਸ਼ਾਲ ਸਮਾਗਮ ਨਾਲ ਮਨਾਇਆ ਜਾਵੇਗਾ-ਗਿੱਲ

ਖੰਨਾ, 24 ਮਈ (ਹਰਜਿੰਦਰ ਸਿੰਘ ਲਾਲ)-ਸ਼ਹੀਦਾਂ ਦੇ ਸਿਰਤਾਜ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਗੁਰਦੁਆਰਾ ਸ੍ਰੀ ਕਲਗ਼ੀਧਰ ਸਾਹਿਬ ਵਿਖੇ ਬੜੀ ਸ਼ਰਧਾ ਤੇ ਸਤਿਕਾਰ ਨਾਲ ਅਤੇ ਇਕ ਵਿਸ਼ਾਲ ਸ਼ਹੀਦੀ ਸਮਾਗਮ ਦੇ ਰੂਪ ਵਿਚ ਮਨਾਇਆ ਜਾਵੇਗਾ | ਅੱਜ ...

ਪੂਰੀ ਖ਼ਬਰ »

ਗੌਰਮਿੰਟ ਗਰਲਜ਼ ਸਕੂਲ ਖੰਨਾ ਨੂੰ ਰਣਬੀਰ ਜੈਦਕਾ ਵਲੋਂ ਪੱਖੇ ਦਾਨ

ਖੰਨਾ, 24 ਮਈ (ਹਰਜਿੰਦਰ ਸਿੰਘ ਲਾਲ)-ਸਮਾਜ ਸੇਵੀ ਰਣਬੀਰ ਜੈਦਕਾ ਵਲੋਂ ਗੌਰਮਿੰਟ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਖੰਨਾ ਨੂੰ ਪਿ੍ੰ: ਪ੍ਰਦੀਪ ਕੁਮਾਰ ਰੌਣੀ ਅਤੇ ਮੈਡਮ ਸੀਮਾ ਜੈਨ ਦੀ ਅਗਵਾਈ ਵਿਚ 5 ਪੱਖੇ ਦਾਨ ਦਿੱਤੇ ਗਏ | ਪਿ੍ੰ: ਰੌਣੀ ਨੇ ਕਿਹਾ ਕਿ ਜੈਦਕਾ ਵਲੋਂ ਕੀਤੇ ...

ਪੂਰੀ ਖ਼ਬਰ »

ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਜਥਾ ਰਵਾਨਾ

ਅਹਿਮਦਗੜ੍ਹ, 24 ਮਈ (ਸੋਢੀ)-ਸਥਾਨਕ ਬੰਦਾ ਸਿੰਘ ਬਹਾਦਰ ਵੈੱਲਫੇਅਰ ਸੁਸਾਇਟੀ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਿੱਖ ਸੰਗਤਾਂ ਨੂੰ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਦੇ ਦਰਸ਼ਨ ਕਰਵਾਉਣ ਲਈ ਜਥਾ ਰਵਾਨਾ ਕੀਤਾ ਗਿਆ¢ ਅਹਿਮਦਗੜ੍ਹ ਤੋ ਬੱਸ ਰਾਹੀ ...

ਪੂਰੀ ਖ਼ਬਰ »

ਗੁਰਪ੍ਰੀਤ ਸਿੰਘ ਬੀਜਾ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ

ਬੀਜਾ, 24 ਮਈ (ਰਣਧੀਰ ਸਿੰਘ ਧੀਰਾ)-ਅੱਜ ਸਵੇਰੇ ਪਾਇਲ ਰੋਡ 'ਤੇ ਬੀਜਾ ਨੇੜੇ ਵਾਪਰੇ ਸੜਕ ਹਾਦਸੇ ਵਿਚ ਸਦੀਵੀ ਵਿਛੋੜਾ ਦੇ ਗਏ ਕਸਬਾ ਬੀਜਾ ਦੇ ਨੌਜਵਾਨ ਗੁਰਪ੍ਰੀਤ ਸਿੰਘ ਪੁੱਤਰ ਸਵ: ਪਾਲ ਸਿੰਘ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਜਿੱਥੇ ਉਨ੍ਹਾਂ ਦੀ ਚਿਖਾ ਨੂੰ ਅਗਨੀ ...

ਪੂਰੀ ਖ਼ਬਰ »

ਜ਼ਹਿਰੀਲਾ ਪਦਾਰਥ ਨਿਗਲਣ ਕਾਰਨ ਹਾਲਤ ਗੰਭੀਰ

ਖੰਨਾ, 24 ਮਈ (ਅਮਰਜੀਤ ਸਿੰਘ)-ਇਕ ਵਿਅਕਤੀ ਨੇ ਮਾਨਸਿਕ ਪ੍ਰੇਸ਼ਾਨ ਕਾਰਨ ਜ਼ਹਿਰੀਲਾ ਪਦਾਰਥ ਨਿਗਲ ਲਿਆ | ਪ੍ਰਾਪਤ ਜਾਣਕਾਰੀ ਅਨੁਸਾਰ ਰਾਜਿੰਦਰ ਸਿੰਘ ਪੁੱਤਰ ਗੱਜਣ ਸਿੰਘ ਵਾਸੀ ਕਲਾਲ ਮਾਜਰਾ ਨੇ ਆਪਣੀ ਬੇਟੀ ਦੀ ਸ਼ਾਦੀ ਲੌਾਗੋਵਾਲ ਕੀਤੀ ਸੀ, ਜਿਸ ਕੋਲ ਇਕ ਬੇਟੀ ਹੈ | ...

ਪੂਰੀ ਖ਼ਬਰ »

ਕਲਰਕਾਂ ਦੀ ਤਬਦੀਲੀ ਸਬੰਧੀ ਪੱਤਰ ਜਾਰੀ ਕਰਨ 'ਤੇ ਰੋਸ ਪ੍ਰਦਰਸ਼ਨ

ਪਾਇਲ, 24 ਮਈ (ਪੱਤਰ ਪੇ੍ਰਰਕਾਂ ਰਾਹੀ)-ਡਾਇਰੈਕਟਰ ਸਿੱਖਿਆ ਵਿਭਾਗ ਪੰਜਾਬ ਵਲੋਂ ਸਰਕਾਰੀ ਹਾਈ ਸਕੂਲਾਂ ਵਿਚ ਕੰਮ ਕਰਦੇ ਕਲਰਕਾਂ ਨੂੰ ਤਬਦੀਲ ਕਰਨ ਸੰਬੰਧੀ ਜੋ ਪੱਤਰ ਜਾਰੀ ਕੀਤਾ ਹੈ | ਉਸ ਦੇ ਵਿਰੋਧ ਵਿਚ ਕਲੈਰੀਕਲ ਸਟਾਫ਼ ਵਲੋਂ ਅੱਜ ਵੱਖ ਵੱਖ ਥਾਵਾਂ 'ਤੇ ਰੋਸ ...

ਪੂਰੀ ਖ਼ਬਰ »

ਜਰਗ ਵਿਚ 29 ਨੂੰ ਹੋਣ ਵਾਲਾ ਸਮਾਗਮ ਹੁਣ 31 ਨੂੰ -ਡੀ. ਐੱਸ. ਪੀ. ਢੀਂਡਸਾ

ਜੌੜੇਪੁਲ ਜਰਗ, 24 ਮਈ (ਪਾਲਾ ਰਾਜੇਵਾਲੀਆ)-ਪਿੰਡ ਜਰਗ ਵਿਖੇ 29 ਮਈ ਨੂੰ ਕਰਵਾਇਆ ਜਾਣ ਵਾਲਾ ਸੈਮੀਨਾਰ ਹੁਣ ਕੁੱਝ ਕਾਰਨਾਂ ਕਰ ਕੇ 31 ਮਈ ਨੂੰ ੂ ਕਰਵਾਇਆ ਜਾਵੇਗਾ | ਜਾਣਕਾਰੀ ਦਿੰਦਿਆਂ ਡੀ. ਐਸ. ਪੀ. ਰਛਪਾਲ ਸਿੰਘ ਢੀਂਡਸਾ ਨੇ ਦੱਸਿਆ ਕਿ ਇਹ ਸੈਮੀਨਾਰ ਲੋਕਾਂ ਲਈ ਵਿਸ਼ੇਸ਼ ...

ਪੂਰੀ ਖ਼ਬਰ »

ਨਸ਼ੇੜੀ ਨੌਜਵਾਨ ਨੇ ਖ਼ੁਦ ਨੂੰ ਮਾਰੀ ਗੋਲੀ

ਮਾਛੀਵਾੜਾ ਸਾਹਿਬ, 24 ਮਈ (ਮਨੋਜ ਕੁਮਾਰ, ਸੁਖਵੰਤ ਸਿੰਘ ਗਿੱਲ)-ਕਿਸੇ ਵੀ ਪਰਿਵਾਰ ਲਈ ਇਹ ਵੱਡਾ ਦੁਖਾਂਤ ਹੋਵੇਗਾ, ਕਿ ਜਦੋਂ ਸਭ ਸਹੂਲਤ ਹੋਣ ਦੇ ਬਾਵਜੂਦ ਨੌਜਵਾਨ ਪੁੱਤਰ ਨੇ ਪਿਤਾ ਦੀ ਹੀ ਬੰਦੂਕ ਨਾਲ ਖ਼ੁਦ ਨੂੰ ਗੋਲੀ ਮਾਰ ਲਈ ਹੋਵੇ | ਇਹ ਹੈਰਾਨੀਜਨਕ ਵਾਕਿਆ ਮਹਿਲਾ ...

ਪੂਰੀ ਖ਼ਬਰ »

ਸੜਕ ਹਾਦਸੇ ਵਿਚ 2 ਔਰਤਾਂ ਤੇ ਇਕ ਬੱਚਾ ਜ਼ਖ਼ਮੀ

ਖੰਨਾ, 24 ਮਈ (ਅਮਰਜੀਤ ਸਿੰਘ/ਦਵਿੰਦਰ ਸਿੰਘ ਗੋਗੀ)-ਐਕਟਿਵਾ ਸਕੂਟਰੀ ਦਾ ਲਾਕ ਲੱਗਣ ਨਾਲ ਡਿਗ ਕੇ 2 ਔਰਤਾਂ ਅਤੇ ਇਕ ਬੱਚਾ ਜ਼ਖ਼ਮੀ ਹੋ ਗਿਆ | ਸਿਵਲ ਹਸਪਤਾਲ ਇਲਾਜ ਅਧੀਨ ਰਣਜੀਤ ਕੌਰ ਪੁੱਤਰੀ ਹਰਨੇਕ ਸਿੰਘ ਵਾਸੀ ਭੱਟੀਆਂ ਨੇ ਦੱਸਿਆ ਕਿ ਮੈ ਆਪਣੀ ਭੈਣ ਰਾਣੋਂ ਅਤੇ ਉਸ ਦੀ ...

ਪੂਰੀ ਖ਼ਬਰ »

ਆਟੋ ਦੀ ਫੇਟ ਨਾਲ ਇਕ ਜ਼ਖ਼ਮੀ

ਖੰਨਾ, 24 ਮਈ (ਦਵਿੰਦਰ ਸਿੰਘ ਗੋਗੀ)-ਅੱਜ ਸਥਾਨਕ ਜੀ. ਟੀ. ਰੋਡ 'ਤੇ ਸ਼ਨੀ ਮੰਦਰ ਕੋਲ ਇਕ ਸਾਈਕਲ ਸਵਾਰ ਨੂੰ ਇਕ ਥ੍ਰੀਵੀਲ੍ਹਰ ਆਟੋ ਵਾਲਾ ਫੇਟ ਮਾਰ ਕੇ ਭੱਜ ਗਿਆ | ਪ੍ਰਾਪਤ ਜਾਣਕਾਰੀ ਅਨੁਸਾਰ ਕਸ਼ਮੀਰਾ ਸਿੰਘ ਪੱਤਰ ਰੁਲਦਾ ਸਿੰਘ ਵਾਸੀ ਰਤਨਹੇੜੀ ਸਾਈਕਲ 'ਤੇ ਪੈਟਰੋਲ ...

ਪੂਰੀ ਖ਼ਬਰ »

ਛਪਾਰ ਸਕੂਲ ਨੇ ਹਾਸਲ ਕੀਤਾ ਦੂਸਰਾ ਸਥਾਨ

ਅਹਿਮਦਗੜ੍ਹ, 24 ਮਈ (ਸੁਖਸਾਗਰ ਸਿੰਘ ਸੋਢੀ)-ਪਿਛਲੇ ਦਿਨੀਂ ਡਾਇਰੈਕਟਰ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਲੁਧਿਆਣਾ ਵਲੋਂ ਬਲਾਕ ਪੱਧਰੀ ਯੁਵਕ ਮੇਲਾ-2018 ਪੱਖੋਵਾਲ ਵਿਖੇ ਕਰਵਾਇਆ ਗਿਆ¢ ਜਿਸ ਵਿਚ ਸ. ਸ. ਸਕੂਲ ਛਪਾਰ ਦੀ ਵਿਦਿਆਰਥਣ ਅਮਰਜੀਤ ਕੌਰ ਨੇ ਗੀਤ ਗਾਇਣ ਮੁਕਾਬਲੇ ...

ਪੂਰੀ ਖ਼ਬਰ »

ਡਾਕਟਰੀ ਕੈਂਪ ਲੱਗਣੇ ਸਮੇਂ ਦੀ ਲੋੜ-ਸੰਤ ਬਾਬਾ ਅਰਵਿੰਦਰ ਸਿੰਘ ਨਾਨਕਸਰ

ਜਗਰਾਉਂ, 24 ਮਈ (ਹਰਵਿੰਦਰ ਸਿੰਘ ਖ਼ਾਲਸਾ)-ਸੰਤ ਬਾਬਾ ਮੈਂਗਲ ਸਿੰਘ ਨਾਨਕਸਰ ਵਾਲਿਆਂ ਦੀ 9ਵੀਂ ਬਰਸੀ ਨਮਿਤ ਚਲ ਰਹੇ ਪੰਜ ਰੋਜ਼ਾ ਸਮਾਗਮ ਤਹਿਤ ਅੱਜ ਮੁਫ਼ਤ ਅੱਖਾਂ ਦਾ ਚੈੱਕਅਪ ਕੈਂਪ ਲਾਇਆ | ਇਸ ਕੈਂਪ ਦਾ ਉਦਘਾਟਨ ਸੰਤ ਬਾਬਾ ਅਰਵਿੰਦਰ ਸਿੰਘ ਨਾਨਕਸਰ ਵਾਲਿਆਂ ਨੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX