ਤਾਜਾ ਖ਼ਬਰਾਂ


ਸਿੱਧੂ ਨੂੰ ਨਿਸ਼ਾਨਾ ਬਣਾਉਣ ਵਾਲੇ ਲੋਕ ਅਮਨ ਅਤੇ ਸਦਭਾਵਨਾ ਨੂੰ ਨੁਕਸਾਨ ਪਹੁੰਚਾ ਰਹੇ ਹਨ- ਇਮਰਾਨ ਖ਼ਾਨ
. . .  4 minutes ago
ਇਮਰਾਨ ਖ਼ਾਨ ਨੇ ਪਾਕਿਸਤਾਨ ਆਉਣ 'ਤੇ ਸਿੱਧੂ ਦਾ ਕੀਤਾ ਧੰਨਵਾਦ
. . .  21 minutes ago
ਜਨਤਕ ਨਲਕੇ ਤੋਂ ਪਾਣੀ ਪੀਣ ਕਾਰਨ ਲੋਕਾਂ ਵੱਲੋਂ ਦਲਿਤ ਮਹਿਲਾ ਨਾਲ ਕੁੱਟ ਮਾਰ
. . .  20 minutes ago
ਲਖਨਊ, 21 ਅਗਸਤ- ਉੱਤਰ ਪ੍ਰਦੇਸ਼ ਦੇ ਮੁਰਾਦਾਬਾਦ 'ਚ ਇਕ ਦਲਿਤ ਮਹਿਲਾ ਨਾਲ ਸਥਾਨਕ ਲੋਕਾਂ ਵੱਲੋਂ ਇਸ ਲਈ ਕੁੱਟਮਾਰ ਕੀਤੀ ਗਈ ਕਿ ਉਸ ਨੇ ਜਨਤਕ ਨਲਕੇ ਤੋਂ ਪਾਣੀ ਪੀਣ ਲਿਆ ਸੀ। ਇਸ ਸਬੰਧੀ ਡੀ.ਐਸ.ਪੀ. ਵਿਸ਼ਾਲ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ...
ਪਾਕਿ ਯਾਤਰਾ 'ਤੇ ਸਿੱਧੂ ਦੀ ਸਫ਼ਾਈ - ਮੋਦੀ ਵੀ ਬਿਨਾਂ ਆਗਿਆ ਤੋਂ ਗਏ ਸਨ ਪਾਕਿਸਤਾਨ
. . .  56 minutes ago
ਨਵੀਂ ਦਿੱਲੀ, 21 ਅਗਸਤ- ਪਾਕਿਸਤਾਨ ਦੇ ਨਵੇਂ ਬਣੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਸਹੁੰ ਚੁੱਕ ਸਮਾਗਮ 'ਚ ਪਾਕਿਸਤਾਨ ਫ਼ੌਜ ਮੁਖੀ ਨੂੰ ਗਲੇ ਮਿਲਣ 'ਤੇ ਵਿਵਾਦਾਂ 'ਤੇ ਘਿਰੇ ਸਿੱਧੂ ਨੇ ਪ੍ਰੈਸ ਕਾਨਫ਼ਰੰਸ ਕਰ ਕੇ ਸਫ਼ਾਈ ਦਿੰਦਿਆਂ ਕਿਹਾ ਕਿ ਉਹ ਦੋਸਤੀ ਦੀ ਖ਼ਾਤਰ
ਪਿੰਡ ਦਿਹਾਣਾ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 4 ਪਾਵਨ ਸਰੂਪ ਅਗਨ ਭੇਟ
. . .  about 1 hour ago
ਹੁਸ਼ਿਆਰਪੁਰ, 21 ਅਗਸਤ (ਬਲਜਿੰਦਰਪਾਲ ਸਿੰਘ)- ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਦਿਹਾਣਾ ਵਿਖੇ ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ 'ਚ ਸਵੇਰੇ ਕਰੀਬ 11:30 ਵਜੇ ਸ਼ਾਰਟ-ਸਰਕਟ ਹੋਣ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਦੇ ਚਾਰ ਪਾਵਨ ਸਰੂਪ, 3 ਏ.ਸੀ....
ਗੁਰਧਾਮਾਂ ਦੇ ਦਰਸ਼ਨਾਂ ਲਈ ਕਰਤਾਰਪੁਰ ਲਾਂਘਾ ਖੋਲ੍ਹਿਆ ਜਾਵੇ - ਜਗਮੀਤ ਸਿੰਘ ਬਰਾੜ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 21 ਅਗਸਤ (ਰਣਜੀਤ ਸਿੰਘ ਢਿੱਲੋਂ)- ਅੱਜ ਇੱਥੇ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਸਾਬਕਾ ਲੋਕ ਸਭਾ ਮੈਂਬਰ ਜਗਮੀਤ ਸਿੰਘ ਬਰਾੜ ਨੇ ਕਿਹਾ ਕਿ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਜਨਮ ਸ਼ਤਾਬਦੀ ਨੂੰ ਮਨਾਉਣ ਲਈ ਕੇਂਦਰ....
ਪਾਕਿਸਤਾਨ ਦੇ ਫੌਜ ਮੁਖੀ ਬਾਜਵਾ ਨੇ ਮੇਰੇ ਨਾਲ ਸ਼ਾਂਤੀ ਦੀ ਗੱਲ ਕੀਤੀ- ਸਿੱਧੂ
. . .  about 1 hour ago
ਮੋਦੀ ਜੀ ਨੇ ਵੀ ਨਵਾਜ਼ ਸ਼ਰੀਫ਼ ਨੂੰ ਸਹੁੰ ਚੁੱਕ ਸਮਾਗਮ 'ਚ ਬੁਲਾਇਆ ਸੀ- ਸਿੱਧੂ
. . .  about 1 hour ago
ਅਟਲ ਜੀ ਪਾਕਿਸਤਾਨ ਨਾਲ ਸੰਬੰਧ ਸੁਧਾਰਨਾ ਚਾਹੁੰਦੇ ਸਨ- ਸਿੱਧੂ
. . .  about 1 hour ago
ਮੇਰੀ ਪਾਕਿਸਤਾਨ ਯਾਤਰਾ ਨਾਲ ਦੋਹਾਂ ਦੇਸ਼ਾਂ ਵਿਚਾਲੇ ਸੰਬੰਧਾਂ ਦੇ ਸੁਧਾਰ ਦੀ ਸੰਭਾਵਨਾ ਬਣੀ- ਸਿੱਧੂ
. . .  about 1 hour ago
ਟਰੇਨ ਦੀ ਲਪੇਟ 'ਚ ਆਉਣ ਕਾਰਨ ਦੋ ਲੋਕਾਂ ਦੀ ਮੌਤ, ਪੰਜ ਜ਼ਖ਼ਮੀ
. . .  about 2 hours ago
ਲਖਨਊ, 21 ਅਗਸਤ- ਉੱਤਰ ਪ੍ਰਦੇਸ਼ ਦੇ ਮਥੁਰਾ ਜ਼ਿਲ੍ਹੇ ਦੇ ਕੋਸੀ ਕਲਾਂ 'ਚ ਅੱਜ ਰੇਲਵੇ ਟਰੈਕ 'ਤੇ ਵਾਪਰੇ ਇੱਕ ਹਾਦਸੇ 'ਚ ਦੋ ਲੋਕਾਂ ਦੀ ਮੌਤ ਹੋ ਗਈ, ਜਦਕਿ ਪੰਜ ਹੋਰ ਜ਼ਖ਼ਮੀ ਹੋਏ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਸਾਰੇ ਲੋਕ ਟਰੇਨ ਫੜਨ ਲਈ ਰੇਲਵੇ ਟਰੈਕ ਨੂੰ ਪਾਰ ਕਰ...
ਏਸ਼ੀਅਨ ਖੇਡਾਂ 2018 : ਭਾਰਤੀ ਨਿਸ਼ਾਨੇਬਾਜ਼ ਸੰਜੀਵ ਰਾਜਪੂਤ ਨੇ 50 ਮੀਟਰ ਏਅਰ ਰਾਈਫਲ ਮੁਕਾਬਲੇ 'ਚ ਜਿਤਿਆ ਚਾਂਦੀ ਦਾ ਤਗਮਾ
. . .  about 2 hours ago
ਕੇਂਦਰੀ ਮੰਤਰੀ ਰਵੀਸ਼ੰਕਰ ਪ੍ਰਸਾਦ ਨੇ ਵ੍ਹਟਸਐਪ ਦੇ ਸੀ. ਈ. ਓ. ਨਾਲ ਕੀਤੀ ਮੁਲਾਕਾਤ
. . .  about 2 hours ago
ਨਵੀਂ ਦਿੱਲੀ, 21 ਅਗਸਤ- ਫਰਜ਼ੀ ਖ਼ਬਰਾਂ ਅਤੇ ਅਫ਼ਵਾਹਾਂ 'ਤੇ ਲਗਾਮ ਲਗਾਉਣ ਲਈ ਕੇਂਦਰੀ ਮੰਤਰੀ ਰਵੀ ਸ਼ੰਕਰ ਪ੍ਰਸਾਦ ਨੇ ਵ੍ਹਟਸਐਪ ਦੇ ਸੀ. ਈ. ਓ. ਕ੍ਰਿਸ ਡੈਨੀਅਲ ਨਾਲ ਮੰਗਲਵਾਰ ਨੂੰ ਮੁਲਾਕਾਤ ਕੀਤੀ। ਦੱਸ ਦਈਏ ਕਿ ਸੋਸ਼ਲ ਨੈੱਟਵਰਕਿੰਗ ਸਾਈਟ ਵ੍ਹਟਸਐਪ 'ਤੇ...
ਧਾਰਮਿਕ ਗ੍ਰੰਥਾਂ ਦੀ ਬੇਅਦਬੀ ਕਰਨ 'ਤੇ ਪੰਜਾਬ ਮਿਲੇਗੀ ਉਮਰ ਕੈਦ ਦੀ ਸਜ਼ਾ
. . .  about 2 hours ago
ਚੰਡੀਗੜ੍ਹ, 21 ਅਗਸਤ (ਵਿਕਰਮਜੀਤ ਮਾਨ)- ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਹੋਰ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਕਰਨ 'ਤੇ ਪੰਜਾਬ 'ਚ ਹੁਣ ਦੋਸ਼ੀ ਨੂੰ ਉਮਰ ਕੈਦ ਦੀ ਸਜ਼ਾ ਹੋਵੇਗੀ। ਇਸ ਦੇ ਨਾਲ ਹੀ ਧਾਰਮਿਕ ਚਿੰਨ੍ਹਾਂ ਅਤੇ ਥਾਵਾਂ ਦੀ ਬੇਅਦਬੀ ਕਰਨ 'ਤੇ ਸਜ਼ਾ ਦੀ ਮਿਆਦ 2 ਤੋਂ ਵਧਾ ਕੇ 10 ਸਾਲ ਕਰ...
ਕੇਰਲ ਦੀ ਮਦਦ ਲਈ ਅੱਗੇ ਆਇਆ ਯੂ. ਏ. ਈ., 700 ਕਰੋੜ ਰੁਪਏ ਦੀ ਮਦਦ ਦੀ ਕੀਤੀ ਪੇਸ਼ਕਸ਼
. . .  about 2 hours ago
ਤਿਰੂਵਨੰਤਪੁਰਮ, 21 ਅਗਸਤ- ਕੇਰਲ 'ਚ ਬੇਸ਼ੱਕ ਮੀਂਹ ਰੁਕ ਗਿਆ ਹੈ ਪਰ ਹੜ੍ਹ ਕਾਰਨ ਹੋਈ ਤਬਾਹੀ ਦੇ ਚੱਲਦਿਆਂ ਲੋਕਾਂ ਦੀਆਂ ਪਰੇਸ਼ਾਨੀਆਂ ਅਜੇ ਨਹੀਂ ਘਟੀਆਂ ਹਨ। ਇਸ ਦੌਰਾਨ ਸੂਬੇ 'ਚ ਹੜ੍ਹ ਪੀੜਤਾਂ ਦੀ ਹਰ ਪਾਸਿਓਂ ਮਦਦ ਕੀਤੀ ਜਾ ਰਹੀ ਹੈ। ਕੇਰਲ ਨੂੰ ਦੇਸ਼ 'ਚੋਂ ਹੀ...
ਟਰਨਬੁੱਲ ਹੀ ਰਹਿਣਗੇ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ
. . .  about 3 hours ago
ਸੁਪਰੀਮ ਕੋਰਟ ਦਾ ਅਹਿਮ ਫੈਸਲਾ, ਰਾਜ ਸਭਾ ਚੋਣਾਂ 'ਚ ਨਹੀਂ ਹੋਵੇਗੀ 'ਨੋਟਾ' ਦੀ ਵਰਤੋਂ
. . .  about 3 hours ago
ਇਟਲੀ 'ਚ ਹੜ੍ਹ ਆਉਣ ਕਾਰਨ 10 ਲੋਕਾਂ ਦੀ ਮੌਤ
. . .  about 3 hours ago
ਜੰਮੂ-ਕਸ਼ਮੀਰ : ਸ਼ਰਧਾਲੂਆਂ ਨਾਲ ਭਰੀ ਬੱਸ ਝਨਾਬ ਦਰਿਆ 'ਚ ਡਿੱਗੀ, 11 ਦੀ ਮੌਤ
. . .  about 2 hours ago
ਏਸ਼ੀਅਨ ਖੇਡਾਂ 2018 : 10 ਮੀਟਰ ਏਅਰ ਪਿਸਟਲ ਮੁਕਾਬਲੇ 'ਚ ਭਾਰਤੀ ਨਿਸ਼ਾਨੇਬਾਜ਼ ਅਭਿਸ਼ੇਕ ਵਰਮਾ ਨੇ ਜਿੱਤਿਆ ਕਾਂਸੀ ਦਾ ਤਗਮਾ
. . .  about 4 hours ago
ਏਸ਼ੀਅਨ ਖੇਡਾਂ 2018 : ਭਾਰਤੀ ਨਿਸ਼ਾਨੇਬਾਜ਼ ਸੌਰਭ ਚੌਧਰੀ ਨੇ ਜਿੱਤਿਆ ਸੋਨ ਤਗਮਾ
. . .  about 4 hours ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਨੇ ਫਿਰ ਕੀਤੀ ਜੰਗਬੰਦੀ ਦੀ ਉਲੰਘਣਾ, ਇੱਕ ਜਵਾਨ ਜ਼ਖ਼ਮੀ
. . .  about 4 hours ago
ਚੀਨ ਦੇ ਰੱਖਿਆ ਮੰਤਰੀ ਦਾ 4 ਦਿਨ ਦਾ ਭਾਰਤ ਦੌਰਾ ਅੱਜ ਤੋਂ
. . .  about 5 hours ago
ਰੁਪਏ 'ਚ ਡਾਲਰ ਮੁਕਾਬਲੇ 24 ਪੈਸੇ ਦਾ ਵਾਧਾ
. . .  about 5 hours ago
ਘਰ ਵਿਚੋਂ ਪਤੀ-ਪਤਨੀ ਤੇ ਤਿੰਨ ਬੇਟੀਆਂ ਦੀਆਂ ਲਾਸ਼ਾਂ ਬਰਾਮਦ
. . .  about 6 hours ago
ਕੰਧ ਡਿੱਗਣ ਕਾਰਨ ਔਰਤ ਸਮੇਤ ਦੋ ਬੱਚਿਆਂ ਦੀ ਮੌਤ
. . .  about 6 hours ago
ਅੱਜ ਦਾ ਵਿਚਾਰ
. . .  about 7 hours ago
ਭਾਰਤ ਬਨਾਮ ਇੰਗਲੈਂਡ ਤੀਜਾ ਟੈੱਸਟ ਮੈਚ : ਭਾਰਤ ਦੀ ਟੀਮ ਨੇ ਇੰਗਲੈਂਡ ਨੂੰ ਦਿੱਤਾ 521 ਦੌੜਾਂ ਦਾ ਟੀਚਾ
. . .  1 day ago
ਅਟਲ ਜੀ ਨੇ ਸਮਰਾਟ ਦੀ ਤਰ੍ਹਾਂ ਹਰ ਇਕ ਦੇ ਦਿਲ 'ਤੇ ਰਾਜ ਕੀਤਾ - ਹਰਸਿਮਰਤ ਕੌਰ ਬਾਦਲ
. . .  1 day ago
ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਜੇਲ੍ਹ 'ਚ ਮਿਲਣ ਪਹੁੰਚੇ ਗਿਆਨੀ ਗੁਰਬਚਨ ਸਿੰਘ
. . .  1 day ago
ਜੰਮੂ-ਕਸ਼ਮੀਰ ਦੇ ਲੋਕਾਂ ਲਈ ਮਹਾਨ ਸ਼ਖ਼ਸੀਅਤ ਸਨ ਵਾਜਪਾਈ ਜੀ- ਮਹਿਬੂਬਾ ਮੁਫ਼ਤੀ
. . .  1 day ago
ਬਰਮਿੰਘਮ ਵਿਖੇ ਮਨਾਈ ਗਈ ਭਾਰਤੀ ਸੁਤੰਤਰਤਾ ਦਿਵਸ ਦੀ 71ਵੀਂ ਵਰ੍ਹੇਗੰਢ
. . .  1 day ago
ਆਂਧਰਾ ਪ੍ਰਦੇਸ਼ ਦੇ ਸਰਕਾਰੀ ਮੁਲਾਜ਼ਮਾਂ ਨੇ ਕੇਰਲ ਲਈ 20 ਕਰੋੜ ਦੀ ਕੀਤੀ ਆਰਥਿਕ ਸਹਾਇਤਾ
. . .  1 day ago
ਭਾਰਤ ਬਨਾਮ ਇੰਗਲੈਂਡ ਤੀਜਾ ਟੈੱਸਟ ਮੈਚ : ਭਾਰਤ ਨੂੰ ਹੁਣ ਤੱਕ 364 ਦੌੜਾਂ ਦੀ ਲੀਡ, 195/2
. . .  1 day ago
ਵਿਨੇਸ਼ ਫੋਗਾਟ ਦੀ ਜਿੱਤ ਨਾਲ ਏਸ਼ੀਅਨ ਖੇਡਾਂ 'ਚੋਂ ਭਾਰਤ ਨੂੰ ਮਿਲਿਆ ਦੂਜਾ ਸੋਨ ਤਗਮਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 13 ਜੇਠ ਸੰਮਤ 550
ਿਵਚਾਰ ਪ੍ਰਵਾਹ: ਕੌਮੀ ਬਦਇੰਤਜ਼ਾਮੀ ਦਾ ਪਹਿਲਾ ਲੱਛਣ ਮਹਿੰਗਾਈ ਅਤੇ ਦੂਜਾ ਜੰਗ ਹੁੰਦਾ ਹੈ। -ਅਰਨੈਸਟ ਹੈਮਿੰਗਵੇ
  •     Confirm Target Language  

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਡਿਪਟੀ ਕਮਿਸ਼ਨਰ ਨੇ ਜੂਸ ਪਿਲਾ ਕੇ ਭਾਰਟਾ ਦੀ ਭੁੱਖ ਹੜਤਾਲ ਖ਼ਤਮ ਕਰਵਾਈ

ਬੰਗਾ, 25 ਮਈ (ਜਸਬੀਰ ਸਿੰਘ ਨੂਰਪੁਰ) - ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਕੌਮੀ ਸ਼ਹੀਦ ਦਾ ਦਰਜਾ ਦੇਣ ਅਤੇ ਸ਼ਹੀਦੀ ਦਿਹਾੜੇ ਮੌਕੇ 23 ਮਾਰਚ ਨੂੰ ਕੌਮੀ ਪੱਧਰ 'ਤੇ ਛੁੱਟੀ ਕਰਨ ਦੀ ਮੰਗ ਨੂੰ ਲੈ ਕੇ 23 ਦਿਨਾਂ ਤੋਂ ਖਟਕੜ ਕਲਾਂ ਵਿਖੇ ਧਰਨੇ 'ਤੇ ਅਤੇ 13 ਦਿਨ ਤੋਂ ਭੁੱਖ ਹੜਤਾਲ 'ਤੇ ਬੈਠੇ ਜਸਵੰਤ ਸਿੰਘ ਭਾਰਟਾ ਕਲਾਂ ਨੇ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਵਲੋਂ ਦਿੱਤੇ ਭਰੋਸੇ ਉਪਰੰਤ ਉਨ੍ਹਾਂ ਹੱਥੋਂ ਜੂਸ ਪੀ ਕੇ ਆਪਣੀ ਭੁੱਖ ਹੜਤਾਲ ਖ਼ਤਮ ਕਰ ਦਿੱਤੀ | ਡਿਪਟੀ ਕਮਿਸ਼ਨਰ ਨੇ ਭਾਰਟਾ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਆਪਣੀਆਂ ਮੰਗਾਂ ਸਬੰਧੀ ਵਿਸਥਾਰ ਸਹਿਤ ਮੀਟਿੰਗ ਕਰਨ ਲਈ ਸੋਮਵਾਰ ਨੂੰ ਆਪਣੇ ਦਫ਼ਤਰ ਆਉਣ ਦਾ ਸੱਦਾ ਦਿੱਤਾ | ਉਨ੍ਹਾਂ ਭਰੋਸਾ ਦਿਵਾਇਆ ਕਿ ਉਹ ਉਨ੍ਹਾਂ ਦੀ ਮੰਗਾਂ ਰਾਜ ਅਤੇ ਕੇਂਦਰ ਸਰਕਾਰ ਨੂੰ ਭੇਜਣਗੇ ਤਾਂ ਜੋ ਉਨ੍ਹਾਂ 'ਤੇ ਢੁਕਵੀਂ ਕਾਰਵਾਈ ਹੋ ਸਕੇ | ਭਾਰਟਾ ਨੇ ਆਖਿਆ ਕਿ ਉਨ੍ਹਾਂ ਦੀ ਸੰਘਰਸ਼ ਕਮੇਟੀ ਨੇ ਪ੍ਰਸ਼ਾਸਨ ਨੂੰ ਮੰਗ ਪੂਰੀ ਕਰਵਾਉਣ ਸਬੰਧੀ 90 ਦਿਨ ਦਾ ਸਮਾਂ ਦਿੱਤਾ ਹੈ ਅਤੇ ਉਹ ਹਰ ਐਤਵਾਰ 2 ਘੰਟੇ ਆਪਣੀ ਹੜਤਾਲ ਜਾਰੀ ਰੱਖਣਗੇ, ਜੇਕਰ ਸਰਕਾਰ ਨੇ ਉਨ੍ਹਾਂ ਦੀ ਮੰਗ 'ਤੇ ਗੌਰ ਨਾ ਕੀਤਾ ਤਾਂ ਉਹ 90 ਦਿਨਾਂ ਬਾਅਦ ਅਣਮਿੱਥੇ ਸਮੇਂ ਲਈ ਮੁੜ ਭੁੱਖ ਹੜਤਾਲ ਕਰਨਗੇ | ਇਸ ਮੌਕੇ ਤਹਿਸੀਲਦਾਰ ਬੰਗਾ ਸੀਸ਼ਪਾਲ, ਐਸ. ਐਚ. ਓ. ਬੰਗਾ ਰਾਜੀਵ ਕੁਮਾਰ, ਸਰਪੰਚ ਸੁਖਵਿੰਦਰ ਸਿੰਘ ਖਟਕੜ ਕਲਾਂ, ਮਨਜੀਤ ਸਿੰਘ ਝਿੱਕਾ, ਸੇਵਾ ਸਿੰਘ ਟੌਾਸਾ, ਹਰਬੰਸ ਸਿੰਘ ਅੜਿਕਾ, ਬਾਬਾ ਪ੍ਰਦੀਪ ਗਿਰੀ, ਬਾਬਾ ਜੰਗ ਸਿੰਘ, ਗੁਰਬਖਸ਼ ਸਿੰਘ ਪਠਲਾਵਾ, ਨਿਰਮਲ ਸਿੰਘ ਰੀਹਲ, ਰਣਜੀਤ ਭਾਰਟਾ, ਰਣਜੀਤ ਕੌਰ ਬਸਿਆਲਾ, ਬਲਵੀਰ ਕੌਰ ਮਹਾਲੋਂ, ਜਸਵਿੰਦਰ ਸਿੰਘ ਕਾਹਮਾ, ਜਥੇ: ਕਸ਼ਮੀਰਾ ਸਿੰਘ, ਨੰਬਰਦਾਰ ਸਵਰਨ ਸਿੰਘ, ਜੋਗਿੰਦਰ ਸਿੰਘ, ਮਨਜੀਤ ਸਿੰਘ ਮੋਹਾਲੀ ਆਦਿ ਹਾਜ਼ਰ ਸਨ |

ਗੈਰ ਕਾਨੂੰਨੀ ਮਾਈਨਿੰਗ ਕਰਨ 'ਤੇ ਪਰਚਾ ਦਰਜ

ਬੰਗਾ, 25 ਮਈ (ਜਸਬੀਰ ਸਿੰਘ ਨੂਰਪੁਰ) - ਥਾਣਾ ਸ਼ਹਿਰੀ ਬੰਗਾ ਵਿਖੇ ਗੈਰ ਕਾਨੂੰਨੀ ਰੇਤ ਮਾਈਨਿੰਗ ਕਰਨ ਦੇ ਦੋਸ਼ ਤਹਿਤ ਬਹਾਦਰ ਰਾਮ ਪੁੱਤਰ ਹਰਭਜਨ ਰਾਮ ਵਾਸੀ ਚੱਕ ਬਿਲਗਾ 'ਤੇ ਪਰਚਾ ਦਰਜ ਕੀਤਾ ਗਿਆ | ਪਿੰਡ ਹੱਪੋਵਾਲ ਵਿਖੇ ਨਾਕੇ ਦੌਰਾਨ ਪੁਲਿਸ ਨੇ ਰੇਤ ਨਾਲ ਭਰੀ ...

ਪੂਰੀ ਖ਼ਬਰ »

50 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਕਾਠਗੜ੍ਹ, 25 ਮਈ (ਸੂਰਾਪੁਰੀ, ਪਨੇਸਰ)- ਕਾਠਗੜ੍ਹ ਪੁਲਿਸ ਵਲੋਂ ਇਕ ਵਿਅਕਤੀ ਨੂੰ 50 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤੇ ਜਾਣ ਦੀ ਖ਼ਬਰ ਹੈ | ਇਸ ਸਬੰਧੀ ਕਾਠਗੜ੍ਹ ਦੇ ਐੱਸ.ਐੱਚ.ਓ. ਗੁਰਦਿਆਲ ਸਿੰਘ ਨੇ ਦੱਸਿਆ ਕਿ ਏ. ਐੱਸ. ਆਈ. ਕਰਨੈਲ ਸਿੰਘ ਵਲੋਂ ਪੁਲਿਸ ਪਾਰਟੀ ...

ਪੂਰੀ ਖ਼ਬਰ »

ਅੱਗ ਲੱਗਣ ਨਾਲ ਦਰੱਖ਼ਤ ਸੜਕ ਵਿਚਕਾਰ ਡਿੱਗਿਆ

ਸੰਧਵਾਂ, 25 ਮਈ (ਪ੍ਰੇਮੀ ਸੰਧਵਾਂ) - ਗਰੀਨ ਟਿ੍ਬਿਊਨਲ ਦੀਆਂ ਹਦਾਇਤਾਂ ਦੇ ਬਾਵਜੂਦ ਵੀ ਸੜਕਾਂ ਦੇ ਕਿਨਾਰਿਆਂ 'ਤੇ ਲੋਕਾਂ ਵਲੋਂ ਅੱਗ ਲਗਾਈ ਜਾ ਰਹੀ ਹੈ, ਜਿਸ ਕਾਰਨ ਸੜਕ ਦੇ ਕਿਨਾਰਿਆਂ 'ਤੇ ਖੜ੍ਹੇ ਸੈਂਕੜੇ ਦਰਖ਼ਤ ਅੱਗ ਨਾਲ ਝੁਲਸ ਗਏ ਤੇ ਅਨੇਕਾਂ ਅੱਗ ਦੀ ਮਾਰ ਨਾਲ ...

ਪੂਰੀ ਖ਼ਬਰ »

ਪਬਲਿਕ ਪਖ਼ਾਨੇ ਦੇ ਉਦਘਾਟਨ ਨੂੰ ਲੈ ਕੇ ਸਿਆਸਤ ਗਰਮਾਈ

ਰਾਹੋਂ, 25 ਮਈ (ਬਲਬੀਰ ਸਿੰਘ ਰੂਬੀ)- ਇਤਿਹਾਸਿਕ ਦਿੱਲੀ ਗੇਟ ਦੇ ਨਜ਼ਦੀਕ ਨਗਰ ਕੌਾਸਲ ਵਲੋਂ ਬਣਾਏ ਜਾਣ ਵਾਲੇ ਪਬਲਿਕ ਪਖ਼ਾਨੇ ਦੇ ਉਦਘਾਟਨ ਨੂੰ ਲੈ ਕੇ ਸਿਆਸਤ ਸ਼ਾਹਕੋਟ 'ਚ ਹੋਣ ਵਾਲੀ ਚੋਣ ਤੋਂ ਵਧੇਰੇ ਗਰਮਾਈ ਰਹੀ | ਬੀਤੀ ਸ਼ਾਮ ਸਾਬਕਾ ਐਮ.ਐਲ.ਏ. ਗੁਰਇਕਬਾਲ ਕੌਰ ...

ਪੂਰੀ ਖ਼ਬਰ »

ਤਿੰਨ ਲੱਖ ਲੈ ਕੇ ਰਜਿਸਟਰੀ ਨਾ ਕਰਾਉਣ ਦੇ ਦੋਸ਼ ਤਹਿਤ ਮਾਮਲਾ ਦਰਜ

ਬੰਗਾ, 25 ਮਈ (ਜਸਬੀਰ ਸਿੰਘ ਨੂਰਪੁਰ) - ਬੰਗਾ ਸ਼ਹਿਰੀ ਪੁਲਿਸ ਨੇ ਇਕ ਵਿਅਕਤੀ ਵਲੋਂ ਤਿੰਨ ਲੱਖ ਦੀ ਰਕਮ ਲੈ ਕੇ ਦੂਜੀ ਧਿਰ ਨੂੰ ਰਜਿਸਟਰੀ ਨਾ ਕਰਵਾਉਣ ਦੇ ਦੋਸ਼ ਤਹਿਤ ਮਾਮਲਾ ਦਰਜ ਕਰ ਲਿਆ | ਦਰਬਜੀਤ ਸਿੰਘ ਵਾਸੀ ਭਰੋਮਜਾਰਾ ਦੀ ਸ਼ਿਕਾਇਤ 'ਤੇ ਕਮਲਜੀਤ ਸਿੰਘ 'ਤੇ ਮਾਮਲਾ ...

ਪੂਰੀ ਖ਼ਬਰ »

ਜਲ ਸਪਲਾਈ ਕਾਮਿਆਂ ਵਲੋਂ ਐਸ.ਡੀ.ਓ. ਵਿਰੁੱਧ ਰੋਸ ਪ੍ਰਦਰਸ਼ਨ

ਬਲਾਚੌਰ, 25 ਮਈ (ਦੀਦਾਰ ਸਿੰਘ ਬਲਾਚੌਰੀਆ)- ਅੱਜ ਸਮਾਂ ਦੇ ਕੇ ਜਲ ਸਪਲਾਈ ਵਿਭਾਗ ਬਲਾਚੌਰ ਦੇ ਐਸ. ਡੀ.ਓ. ਵਲੋਂ ਮੀਟਿੰਗ ਨਾ ਕਰਨ ਤੋਂ ਰੋਹ ਵਿਚ ਆਏ ਜਲ ਸਪਲਾਈ ਤੇ ਸੈਨੀਟੇਸ਼ਨ ਇੰਪਲਾਈਜ਼ ਯੂਨੀਅਨ ਨਾਲ ਸਬੰਧਤ ਕਾਰਕੁਨਾਂ ਵਲੋਂ ਬਲਾਚੌਰ ਵਿਖੇ ਜ਼ੋਰਦਾਰ ਰੋਸ ਪ੍ਰਦਰਸ਼ਨ ...

ਪੂਰੀ ਖ਼ਬਰ »

ਡਾ: ਪ੍ਰਭਪ੍ਰੀਤ ਕੌਰ ਨੇ ਅਹੁਦਾ ਸੰਭਾਲਿਆ

ਬੰਗਾ, 25 ਮਈ (ਕਰਮ ਲਧਾਣਾ) - ਨਿਸ਼ਕਾਮ ਸਿਹਤ ਸਹੂਲਤਾਂ ਪ੍ਰਦਾਨ ਕਰਕੇ ਜਨ ਸਧਾਰਨ ਦੀ ਸੇਵਾ ਕਰਨ ਹਿੱਤ ਭਰਪੂਰ ਯੋਗਦਾਨ ਪਾ ਰਹੇ ਸੰਤ ਬਾਬਾ ਘਨੱਯਾ ਸਿੰਘ ਚੈਰੀਟੇਬਲ ਹਸਪਤਾਲ ਪਠਲਾਵਾ 'ਚ ਇਸਤਰੀ ਵਿਭਾਗ ਦੇ ਮੁਖੀ ਵਜੋਂ ਇਸਤਰੀ ਰੋਗਾਂ ਦੇ ਮਾਹਿਰ ਡਾ: ਪ੍ਰਭਪ੍ਰੀਤ ਕੌਰ ...

ਪੂਰੀ ਖ਼ਬਰ »

ਪੱਲੀ ਝਿੱਕੀ ਮੇਲੇ 'ਚ ਗਿੱਲ ਤੇ ਜੀਤੂ ਨੇ ਖੂਬ ਰੰਗ ਬੰਨਿ੍ਹਆ

ਪੱਲੀ ਝਿੱਕੀ, 25 ਮਈ (ਕੁਲਦੀਪ ਸਿੰਘ ਪਾਬਲਾ) - ਝਿੱੜੀ ਵਾਲਿਆਂ ਦੇ ਅਸਥਾਨ ਪਿੰਡ ਪੱਲੀ ਝਿੱਕੀ ਵਿਖੇ ਸਮੂਹ ਨਗਰ ਨਿਵਾਸੀ ਤੇ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਜੋੜ ਮੇਲੇ ਦੇ ਤੀਜੇ ਦਿਨ ਪ੍ਰਸਿੱਧ ਗਾਇਕ ਭੁਪਿੰਦਰ ਗਿੱਲ ਤੇ ਜਸਵਿੰਦਰ ਜੀਤੂ ਦੀ ਜੋੜੀ ਵਲੋਂ ਸਟੇਜ ਦੀ ...

ਪੂਰੀ ਖ਼ਬਰ »

ਪੱਲੀ ਉੱਚੀ ਦੇ ਜੋੜ ਮੇਲੇ ਸਬੰਧੀ ਪੋਸਟਰ ਜਾਰੀ

ਪੱਲੀ ਝਿੱਕੀ, 25 ਮਈ (ਕੁਲਦੀਪ ਸਿੰਘ ਪਾਬਲਾ) - ਪਿੰਡ ਪੱਲੀ ਉਚੀ ਵਿਖੇ ਦਰਬਾਰ ਬਾਬਾ ਸ਼ੇਖ ਚੰਦ ਦੇ ਅਸਥਾਨ 'ਤੇ ਜੋੜ ਮੇਲਾ ਅਤੇ ਦੋਹਰੀਆਂ ਬੈਲ ਗੱਡੀਆਂ ਦੀਆਂ ਦੌੜਾਂ ਦਾ ਪੋਸਟਰ ਜਾਰੀ ਕੀਤਾ ਗਿਆ | ਇਸ ਮੇਲੇ ਸਬੰਧੀ ਬਲਜਿੰਦਰ ਸਿੰਘ ਤੇ ਦਲਜੀਤ ਸਿੰਘ ਨੇ ਦੱਸਿਆ ਕਿ ਬਾਬਾ ...

ਪੂਰੀ ਖ਼ਬਰ »

ਸ਼ਹੀਦ ਅਜੈ ਕੁਮਾਰ ਦਾ ਪਰਿਵਾਰ ਵੀਰਤਾ ਪੁਰਸਕਾਰ ਨਾਲ ਸਨਮਾਨਿਤ

ਭੱਦੀ, 25 ਮਈ (ਨਰੇਸ਼ ਧੌਲ)- ਸ਼ਹੀਦ ਅਜੈ ਕੁਮਾਰ (209 ਕੋਬਰਾ ਬਟਾਲੀਅਨ ਸੀ.ਆਰ.ਪੀ.ਐਫ.) ਪੁੱਤਰ ਸੇਵਾ ਮੁਕਤ ਡੀ.ਐਸ.ਪੀ. ਸੋਹਣ ਲਾਲ ਨਵਾਂ ਪਿੰਡ ਟੱਪਰੀਆਂ ਦੀ ਪਤਨੀ ਅਮਨਦੀਪ ਨੂੰ ਸੀ.ਆਰ.ਪੀ.ਐਫ. ਹੈੱਡਕੁਆਟਰ ਗੁੜਗਾਵਾਂ ਹਰਿਆਣਾ ਵਿਖੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਵਲੋਂ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਝਿੰਗੜਾਂ ਦੀ ਪ੍ਰਬੰਧਕ ਕਮੇਟੀ ਦੀ ਚੋਣ

ਔੜ/ਝਿੰਗੜਾਂ, 25 ਮਈ (ਕੁਲਦੀਪ ਸਿੰਘ ਝਿੰਗੜ)-ਸਰਕਾਰੀ ਹਾਈ ਸਕੂਲ ਝਿੰਗੜਾਂ ਦੀ ਪ੍ਰਬੰਧਕ ਕਮੇਟੀ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ, ਜਿਸ ਵਿਚ ਬਲਵਿੰਦਰ ਕੌਰ ਨੂੰ ਚੇਅਰਪਰਸਨ, ਸੁਖਜੀਵਨ ਸਿੰਘ ਨੂੰ ਉਪ ਚੇਅਰਮੈਨ, ਇੰਚਾਰਜ ਸੁਰਿੰਦਰ ਸਿੰਘ ਮਜਾਰਾ ਰਾਜਾ ਸਾਹਿਬ ਨੂੰ ...

ਪੂਰੀ ਖ਼ਬਰ »

ਬਨ੍ਹਾਂ ਵਿਖੇ ਪੀਰਾਂ ਦੇ ਸਥਾਨ 'ਤੇ ਮੇਲਾ

ਰੈਲਮਾਜਰਾ, 25 ਮਈ (ਸੁਭਾਸ਼ ਟੌਾਸਾ)- ਲੱਖ ਦਾਤਾ ਪੀਰ ਪ੍ਰਬੰਧਕੀ ਕਮੇਟੀ ਪਿੰਡ ਬਨ੍ਹਾਂ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਲੱਖ ਦਾਤਾ ਪੀਰ ਦੇ ਸਥਾਨ 'ਤੇ 13ਵਾਂ ਸਾਲਾਨਾ ਮੇਲਾ ਕਰਵਾਇਆ ਗਿਆ | ਪਹਿਲਾਂ ਪੀਰਾਂ ਦੇ ਸਥਾਨ 'ਤੇ ਚਾਦਰ ਚੜ੍ਹਾਉਣ ਦੀ ਰਸਮ ਅਦਾ ਕੀਤੀ ਗਈ | ਸ਼ਾਮ ...

ਪੂਰੀ ਖ਼ਬਰ »

ਗ੍ਰਾਮੀਣ ਡਾਕ ਸੇਵਕ ਯੂਨੀਅਨ ਦੀ ਹੜਤਾਲ ਜਾਰੀ

ਬਲਾਚੌਰ, 25 ਮਈ (ਦੀਦਾਰ ਸਿੰਘ ਬਲਾਚੌਰੀਆ)- ਮੰਗਾਂ ਦੇ ਸਬੰਧ ਵਿਚ ਸਰਕਾਰ ਵਲੋਂ ਕਿਸੇ ਵੀ ਤਰ੍ਹਾਂ ਦੀ ਗੱਲਬਾਤ ਨਾ ਕੀਤੇ ਜਾਣ ਤੋਂ ਖ਼ਫ਼ਾ ਆਲ ਇੰਡੀਆ ਗ੍ਰਾਮੀਣ ਡਾਕ ਸੇਵਕ ਯੂਨੀਅਨ ਹੁਸ਼ਿਆਰਪੁਰ ਸਰਕਲ ਦੇ ਸੱਦੇ 'ਤੇ ਸਥਾਨਕ ਡਾਕਘਰ ਅੱਗੇ ਹਲਕਾ ਬਲਾਚੌਰ ਦੇ ਪੇਂਡੂ ...

ਪੂਰੀ ਖ਼ਬਰ »

ਕੇ. ਸੀ. ਪਬਲਿਕ ਸਕੂਲ 'ਚ ਗਲੋਬਲ ਵਾਰਮਿੰਗ ਅਤੇ ਸਵੱਛ ਭਾਰਤ ਅਭਿਆਨ ਵਿਸ਼ੇ 'ਤੇ ਸੈਮਿਨਾਰ

ਨਵਾਾਸ਼ਹਿਰ, 25 ਮਈ (ਅ.ਬ.)- ਕੇ.ਸੀ. ਪਬਲਿਕ ਸਕੂਲ 'ਚ ਗਲੋਬਲ ਵਾਰਮਿੰਗ ਅਤੇ ਸਵੱਛ ਭਾਰਤ ਅਭਿਆਨ ਦੇ ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ, ਜਿਸ 'ਚ ਰੂਬੀ, ਇਮਰਾਲਡ, ਟੋਪਾਜ ਅਤੇ ਸ਼ੈਫਾਇਰ ਹਾਊਸ ਦੇ ਪੰਜਵੀ ਤੋਂ ਲੈ ਕੇ 10ਵੀਂ ਕਲਾਸ ਤੱਕ ਦੇ 24 ਵਿਦਿਆਰਥੀਆਾ ਨੇ ਆਪਣੇ ਵਿਚਾਰ ...

ਪੂਰੀ ਖ਼ਬਰ »

ਸਰਕਾਰੀ ਸਕੂਲ ਚੱਕ ਗੁਰੂ ਦੇ 5 ਵਿਦਿਆਰਥੀ ਵਜ਼ੀਫ਼ੇ ਲਈ ਚੁਣੇ

ਸਮੰੁਦੜਾ, 25 ਮਈ (ਤੀਰਥ ਸਿੰਘ ਰੱਕੜ)- ਪਿੰਡ ਚੱਕ ਗੁਰੂ ਦੇ ਸਰਕਾਰੀ ਮਿਡਲ ਸਕੂਲ ਦੇ 5 ਵਿਦਿਆਰਥੀਆਂ ਦੇ ਐੱਸ.ਈ.ਆਰ. ਟੀ. ਮੋਹਾਲੀ ਵਲੋਂ ਨਵੰਬਰ 2017 'ਚ ਲਈ ਗਈ ਨੈਸ਼ਨਲ ਮੀਨਸ-ਕਮ-ਮੈਰਿਟ ਸਕਾਲਰਸ਼ਿਪ ਲਏ ਚੁਣੇ ਜਾਣ 'ਤੇ ਮਾਪਿਆਂ ਅਤੇ ਅਧਿਆਪਕਾਂ 'ਚ ਖ਼ੁਸ਼ੀ ਦੀ ਲਹਿਰ ਪਾਈ ਜਾ ...

ਪੂਰੀ ਖ਼ਬਰ »

ਪੋਲੀਥੀਨ ਨੂੰ ਤਿਆਗਣ ਤੇ ਬਦਲਵੇਂ ਕੈਰੀਬੈਗ/ਲਿਫ਼ਾਫ਼ੇ ਅਪਣਾਉਣ ਲਈ ਮੁਹਿੰਮ 29 ਮਈ ਤੋਂ ਆਰੰਭੀ ਜਾਵੇਗੀ- ਡੀ. ਸੀ.

ਨਵਾਂਸ਼ਹਿਰ, 25 ਮਈ (ਗੁਰਬਖ਼ਸ਼ ਸਿੰਘ ਮਹੇ)- ਪੰਜਾਬ ਭਰ ਵਿਚ ਗੈਰ-ਪੋਲੀਥੀਨ ਲਿਫ਼ਾਫ਼ਿਆਂ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਦੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਯਤਨਾਂ ਦੀ ਕੜੀ ਵਿਚ ਅੱਜ ਇੱਥੇ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ...

ਪੂਰੀ ਖ਼ਬਰ »

ਕੈਂਬਰਿਜ ਇੰਟਰਨੈਸ਼ਨਲ ਸਕੂਲ ਫ਼ਾਰ ਗਰਲਜ਼ ਦੀਆਂ ਵਿਦਿਆਰਥਣਾਂ ਨੇ ਡਿਪਲੋਮੈਂਥਨ 'ਚ ਪੁਰਸਕਾਰ ਪ੍ਰਾਪਤ ਕੀਤੇ

ਜਲੰਧਰ, 25 ਮਈ (ਰਣਜੀਤ ਸਿੰਘ ਸੋਢੀ)- ਕੈਂਬਰਿਜ ਇੰਟਰਨੈਸ਼ਨਲ ਸਕੂਲ ਫ਼ਾਰ ਗਰਲਜ਼ ਵਿਖੇ ਪਿਛਲੇ ਦਿਨੀਂ ਡਿਪਲੋਮੈਂਥਨ ਵੱਲੋਂ ਵਿਦਿਆਰਥੀ ਸੰਮੇਲਨ ਕਰਵਾਇਆ ਗਿਆ, ਜਿਸ 'ਚ ਸੂਬੇ ਭਰ ਦੇ 20 ਸਕੂਲਾਂ ਦੇ 450 ਪ੍ਰਤੀਨਿਧਾਂ ਨੇ ਭਾਗ ਲਿਆ | ਵਿਚਾਰ ਚਰਚਾ 'ਚ 15 ਕਮੇਟੀਆਂ ਬਣਾ ਕੇ ...

ਪੂਰੀ ਖ਼ਬਰ »

ਹੁਣ 10ਵੀਂ ਤੋਂ ਬਾਅਦ ਵੀ ਪੜ੍ਹਨ ਲਈ ਕੈਨੇਡਾ ਜਾ ਸਕਣਗੇ ਵਿਦਿਆਰਥੀ- ਕੌਸ਼ਲ ਮਾਤਾ ਜਾਂ ਪਿਤਾ ਨੂੰ ਵੀ ਮਿਲੇਗਾ ਨਾਲ ਜਾਣ ਦਾ ਮੌਕਾ

ਗੜ੍ਹਸ਼ੰਕਰ, 25 ਮਈ (ਧਾਲੀਵਾਲ)- ਰੈਗੂਲੇਟਿਡ ਕੈਨੇਡੀਅਨ ਇਮੀਗ੍ਰੇਸ਼ਨ ਕੰਸਲਟੈਂਟ ਗੋਪਾਲ ਕੌਸ਼ਲ ਮੈਂਬਰ ਆਈ.ਸੀ.ਸੀ.ਆਰ.ਸੀ, ਕਮਿਸ਼ਨਰ ਆਫ਼ ਟੇਕਿੰਗ ਓਥਸ ਐਾਡ ਐਫੀਡੇਵਿਟ ਫ਼ਾਰ ਬਿ੍ਟਿਸ਼ ਕੋਲੰਬੀਆ ਤੇ ਡਾਇਰੈਕਟਰ ਕੌਸ਼ਲ ਇਮੀਗ੍ਰੇਸ਼ਨ ਬੀਰਮਪੁਰ ਰੋਡ ਗੜ੍ਹਸ਼ੰਕਰ ...

ਪੂਰੀ ਖ਼ਬਰ »

ਗੁੱਜਰ ਐਜੂਕੇਸ਼ਨ ਤੇ ਵੈੱਲਫੇਅਰ ਸੁਸਾਇਟੀ ਬਲਾਚੌਰ ਵਲੋਂ ਪੰਜਵੀਂ ਦੀ ਵਜ਼ੀਫ਼ਾ ਪ੍ਰੀਖਿਆ ਭਲਕੇ

ਪੋਜੇਵਾਲ ਸਰਾਂ, 25 ਮਈ (ਨਵਾਂਗਰਾਈਾ)- ਡਾ. ਦੇਵ ਰਾਜ ਭੂੰਬਲਾ ਰਿਟਾ. ਵਾਈਸ ਚਾਂਸਲਰ ਦੀ ਅਗਵਾਈ ਵਿਚ ਚੱਲ ਰਹੀ ਗੁੱਜਰ ਐਜੂਕੇਸ਼ਨ ਤੇ ਵੈੱਲਫੇਅਰ ਸੁਸਾਇਟੀ ਬਲਾਚੌਰ ਵਲੋਂ ਸਾਲ 2018 ਲਈ ਪੰਜਵੀਂ ਦੀ ਵਜ਼ੀਫ਼ਾ ਪੀ੍ਰਖਿਆ 27 ਮਈ ਨੰੂ ਸਵੇਰੇ 9 ਵਜੇ ਤੋਂ 12 ਵਜੇ ਤੱਕ ਲੈਣ ਦਾ ...

ਪੂਰੀ ਖ਼ਬਰ »

ਦਾਖ਼ਲਾ ਸਮੱਸਿਆ ਨੂੰ ਲੈ ਕੇ ਵਫ਼ਦ ਪਿ੍ੰਸੀਪਲ ਨੂੰ ਮਿਲਿਆ

ਨਵਾਂਸ਼ਹਿਰ, 25 ਮਈ (ਵਿਸ਼ੇਸ਼ ਪ੍ਰਤੀਨਿਧ)-ਬਹੁਜਨ ਸੰਘਰਸ਼ ਮੰਚ ਦੇ ਆਗੂ ਸਤੀਸ਼ ਕੁਮਾਰ ਮਹੇ ਦੀ ਅਗਵਾਈ ਹੇਠ ਇਕ ਵਫ਼ਦ ਦਸਵੀਂ ਸ਼ੇ੍ਰਣੀ ਦੇ ਵਿਦਿਆਰਥੀਆਂ ਨੂੰ ਗਿਆਰ੍ਹਵੀਂ ਸ਼ੇ੍ਰਣੀ 'ਚ ਦਾਖ਼ਲੇ ਦੀ ਮੰਗ ਨੂੰ ਲੈ ਕੇ ਆ ਰਹੀ ਸਮੱਸਿਆ ਦੇ ਹੱਲ ਲਈ ਪਿੰ੍ਰਸੀਪਲ ਨੂੰ ...

ਪੂਰੀ ਖ਼ਬਰ »

ਬਾਲ ਮਜ਼ਦੂਰਾਂ 'ਤੇ ਹੋ ਰਹੇ ਸ਼ੋਸ਼ਣ ਸਬੰਧੀ ਸੈਮੀਨਾਰ

ਬੰਗਾ, 25 ਮਈ (ਜਸਬੀਰ ਸਿੰਘ ਨੂਰਪੁਰ)- ਬੰਗਾ ਵਿਖੇ ਸੀ. ਜੇ. ਐਮ. ਕਮ ਸਕੱਤਰ ਪਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੈਮੀਨਾਰ ਕਰਵਾ ਇਆ ਗਿਆ | ਅਵਤਾਰ ਸਿੰਘ ਚੁੰਬਰ ਪੀ. ਐਲ. ਵੀ. ਨੇ ਹਾਜਰੀਨ ਨੂੰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਦਿੱਤੀਆਂ ਜਾਂਦੀਆ ...

ਪੂਰੀ ਖ਼ਬਰ »

ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ ਮਨਾਇਆ

ਬੰਗਾ, 25 ਮਈ (ਜਸਬੀਰ ਸਿੰਘ ਨੂਰਪੁਰ) - ਜਨਵਾਦੀ ਨੌਜਵਾਨ ਸਭਾ ਤਹਿਸੀਲ ਬੰਗਾ ਵਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ 122ਵਾਂ ਜਨਮ ਦਿਨ (ਡੀ.ਵਾਈ.ਐਫ.ਆਈ.) ਦੇ ਇੰਚਾਰਜ਼ ਕਾਮਰੇਡ ਬਲਵਿੰਦਰ ਪਾਲ ਬੰਗਾ, ਤਹਿਸੀਲ ਪ੍ਰਧਾਨ ਬਲਵਿੰਦਰ ਹੀਉਂ ਅਤੇ ਸ਼ਹਿਰੀ ਪ੍ਰਧਾਨ ਚਰਨਜੀਤ ...

ਪੂਰੀ ਖ਼ਬਰ »

ਦੀ ਸਲੋਹ ਬਹੁ-ਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਦੀ ਚੋਣ ਲਈ ਪਈਆਂ ਵੋਟਾਂ

ਨਵਾਂਸ਼ਹਿਰ, 25 ਮਈ (ਗੁਰਬਖਸ਼ ਸਿੰਘ ਮਹੇ)-11 ਮੈਂਬਰੀ 'ਦੀ ਸਲੋਹ ਬਹੁ-ਮੰਤਵੀ ਖੇਤੀਬਾੜੀ ਸਹਿਕਾਰੀ ਸਭਾ' ਪਿੰਡ ਸਲੋਹ ਦੀ ਅੱਜ 6 ਮੈਂਬਰਾਂ ਦੀ ਚੋਣ ਲਈ ਵੋਟਾਂ ਪਵਾਈਆਂ ਗਈਆਂ | ਪ੍ਰਜ਼ਾਈਡਿੰਗ ਅਫ਼ਸਰ ਤਰੁਨ ਨੰਦਾ ਅਤੇ ਕਪਿਲ ਕੁਮਾਰ ਦੀ ਦੇਖ-ਰੇਖ ਹੇਠ ਪਈਆਂ ਵੋਟਾਂ 'ਚ ...

ਪੂਰੀ ਖ਼ਬਰ »

ਗ੍ਰਾਮੀਣ ਡਾਕ ਸੇਵਕਾਂ ਵਲੋਂ ਹੜਤਾਲ ਦੇ ਚੌਥੇ ਦਿਨ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ

ਨਵਾਂਸ਼ਹਿਰ, 25 ਮਈ (ਅਜੀਤ ਬਿਊਰੋ)- ਆਲ ਇੰਡੀਆ ਗ੍ਰਾਮੀਣ ਡਾਕ ਸੇਵਕ ਯੂਨੀਅਨ ਦੇ ਸੱਦੇ 'ਤੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਗਰਾਮੀਣ ਡਾਕ ਸੇਵਕਾਂ ਵਲੋਂ ਅਣਮਿਥੇ ਸਮੇਂ ਲਈ ਕੀਤੀ ਗਈ ਹੜਤਾਲ ਅੱਜ ਚੌਥੇ ਦਿਨ ਵੀ ਜਾਰੀ ਰਹੀ | ਇਸ ਮੌਕੇ ਨਵਾਂਸ਼ਹਿਰ ਦੇ ਮੱੁਖ ਡਾਕਘਰ ...

ਪੂਰੀ ਖ਼ਬਰ »

ਏ.ਡੀ.ਸੀ. ਵਲੋਂ ਚੋਣ ਸੂਚੀਆਂ ਦੀ ਸੁਧਾਈ ਸਬੰਧੀ ਸਿਆਸੀ ਪਾਰਟੀਆਂ ਨਾਲ ਮੀਟਿੰਗ

ਨਵਾਂਸ਼ਹਿਰ, 25 ਮਈ (ਗੁਰਬਖ਼ਸ਼ ਸਿੰਘ ਮਹੇ)- ਜ਼ਿਲ੍ਹੇ ਦੇ ਤਿੰਨਾਂ ਵਿਧਾਨ ਸਭਾ ਚੋਣ ਹਲਕਿਆਂ ਦੇ ਬੀ.ਐਲ.ਓਜ਼. ਵਲੋਂ ਘਰ-ਘਰ ਜਾ ਕੇ 20 ਜੂਨ ਤੱਕ ਕੀਤੇ ਜਾਣ ਵਾਲੇ ਸਰਵੇਖਣ ਦੌਰਾਨ ਕਿਸੇ ਵੀ ਮਿ੍ਤਕ ਵਿਅਕਤੀ ਦੀ ਵੋਟ ਕੱਟੇ ਜਾਣ ਤੋਂ ਰਹਿ ਨਾ ਜਾਵੇ | ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਸਨਅਤੀ ਇਕਾਈਆਂ ਦੇ ਪ੍ਰਤੀਨਿਧੀਆਂ ਦੀਆਂ ਮੁਸ਼ਕਲਾਂ ਜਾਣਨ ਲਈ ਮੀਟਿੰਗ

ਨਵਾਂਸ਼ਹਿਰ, 25 ਮਈ (ਗੁਰਬਖ਼ਸ਼ ਸਿੰਘ ਮਹੇ)- ਡਿਪਟੀ ਕਮਿਸ਼ਨਰ ਅਮਿਤ ਕੁਮਾਰ ਨੇ ਅੱਜ ਜ਼ਿਲ੍ਹੇ ਦੀਆਂ ਸਨਅਤੀ ਇਕਾਈਆਂ ਦੇ ਪ੍ਰਤੀਨਿਧਾਂ ਨਾਲ ਵਿਸ਼ੇਸ਼ ਮੀਟਿੰਗ ਕਰਕੇ, ਉਨ੍ਹਾਂ ਨੂੰ ਦਰਪੇਸ਼ ਮੁਸ਼ਕਲਾਂ ਬਾਰੇ ਜਾਣਕਾਰੀ ਲਈ | ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਜੇਕਰ ...

ਪੂਰੀ ਖ਼ਬਰ »

ਅੱਠ ਸਾਲ ਪਹਿਲਾਂ ਬਣੀ ਪਾਣੀ ਦੀ ਟੈਂਕੀ ਰਾਹੀਂ ਨਸੀਬ ਨਹੀਂ ਹੋ ਰਿਹਾ ਪਿੰਡ ਝੰਡੂਪੁਰ ਦੇ ਲੋਕਾਂ ਨੂੰ ਪਾਣੀ ਟੈਂਕੀ ਭਰਨ ਸਮੇਂ ਹੋਣ ਲੱਗਦੀਆਂ ਹਨ ਪਾਈਪਾਂ ਲੀਕ

ਪੋਜੇਵਾਲ ਸਰ੍ਹਾਂ, 25 ਮਈ (ਨਵਾਂਗਰਾਈਾ)-ਜਨ ਸਿਹਤ ਵਿਭਾਗ ਵਲੋਂ ਪਿੰਡ ਝੰਡੂਪੁਰ ਵਿਖੇ 2010 ਵਿਚ 60 ਲੱਖ ਦੀ ਲਾਗਤ ਨਾਲ ਲੱਗੇ ਪੀਣ ਵਾਲੇ ਪਾਣੀ ਦੇ ਟਿਊਬਵੈਲ ਦੀ ਟੈਂਕੀ ਤੋਂ ਵਿਭਾਗ ਵਲੋਂ ਅੱਜ ਤੱਕ ਲੋਕਾਂ ਨੂੰ ਪਾਣੀ ਦੀ ਸਪਲਾਈ ਨਹੀਂ ਦਿੱਤੀ ਗਈ | ਇਸ ਸਬੰਧੀ ਪਿੰਡ ਦੇ ...

ਪੂਰੀ ਖ਼ਬਰ »

ਨਾਬਾਲਗਾ ਨਾਲ ਛੇੜ ਛਾੜ ਕਰਨ 'ਤੇ ਮਾਮਲਾ ਦਰਜ

ਬੰਗਾ, 25 ਮਈ (ਨੂਰਪੁਰ) - ਬੰਗਾ ਸ਼ਹਿਰੀ ਥਾਣੇ ਵਿਖੇ ਇਕ ਨਾਬਾਲਗ ਲੜਕੀ ਨਾਲ ਛੇੜ ਛਾੜ ਕਰਨ ਅਤੇ ਉਸ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ ਤਹਿਤ ਗੁਲਸ਼ਨ ਕੁਮਾਰ ਪੁੱਤਰ ਛਿੰਦਾ ਵਾਸੀ ਜੀਵਨਪੁਰ ਅਤੇ ਉਸ ਦੇ ਇਕ ਸਾਥੀ 'ਤੇ ਮਾਮਲਾ ਦਰਜ ਕਰ ਲਿਆ | ਬੰਗਾ ਵਿਖੇ 11ਵੀਂ ਜਮਾਤ 'ਚ ...

ਪੂਰੀ ਖ਼ਬਰ »

27 ਨੂੰ ਜਲੰਧਰ, ਹੋਟਲ ਕਿੰਗਸ 'ਚ ਲੈਂਡਮਾਰਕ ਇਮੀਗ੍ਰੇਸ਼ਨ ਵਲੋਂ ਫ੍ਰੀ ਸਟੱਡੀ ਵੀਜ਼ਾ ਸੈਮੀਨਾਰ

ਜਲੰਧਰ, 25 ਮਈ (ਅ. ਬ.)-ਲੈਂਡਮਾਰਕ ਇੰਮੀਗ੍ਰੇਸ਼ਨ ਉੱਤਰੀ ਭਾਰਤ ਦੀ ਇਕਮਾਤਰ ਕੰਪਨੀ ਹੈ ਜਿਸ ਨੇ ਜਨਵਰੀ/ਮਈ 2018 ਵਿਚ ਸਭ ਤੋਂ ਜ਼ਿਆਦਾ ਸਟੱਡੀ ਵੀਜ਼ੇ ਲਗਵਾਏ | ਸਤੰਬਰ ਇੰਟੇਕ 'ਚ ਵੀ ਸਟੂਡੈਂਟਸ ਵਲੋਂ ਭਾਰੀ ਗਿਣਤੀ ਵਿਚ ਫਾਈਲਾਂ ਲਗ ਰਹੀਆਂ ਹਨ | ਲੈਂਡਮਾਰਕ ਕੰਪਨੀ ਪੰਜਾਬ ...

ਪੂਰੀ ਖ਼ਬਰ »

ਡਾਇਟ ਨੌਰਾ ਤੋਂ ਅਧਿਆਪਕ ਪ੍ਰਤੀਯੋਗਤਾ ਪ੍ਰਮਾਣ ਪੱਤਰ 28 ਨੂੰ ਮਿਲਣਗੇ

ਬੰਗਾ/ ਪੱਲੀ ਝਿੱਕੀ, 25 ਮਈ (ਲਧਾਣਾ, ਪਾਬਲਾ)- ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਜ਼ਿਲ੍ਹਾ ਸਿੱਖਿਆ ਸੰਸਥਾ ਡਾਇਟ ਨੌਰਾ ਦੇ ਪਿ੍ੰਸੀਪਲ ਵਰਿੰਦਰ ਕੁਮਾਰ ਨੇ ਦੱਸਿਆ ਕਿ ਅਧਿਆਪਕ ਪ੍ਰਤੀਯੋਗਤਾ ਟੈਸਟ ਪੀ. ਐਸ. ਟੀ. ਈ. ਟੀ. ਦੇ ਪ੍ਰਮਾਣ ਪੱਤਰ ਉਨ੍ਹਾਂ ਕੋਲ ਡਾਇਟ ਨੌਰਾ 'ਚ ...

ਪੂਰੀ ਖ਼ਬਰ »

ਮੋਬਾਈਲ ਵਾਪਸ ਕਰਕੇ ਇਮਾਨਦਾਰੀ ਵਿਖਾਈ

ਮਜਾਰੀ/ਸਾਹਿਬਾ, 25 ਮਈ (ਨਿਰਮਲਜੀਤ ਸਿੰਘ ਚਾਹਲ)- ਬੀਤੇ ਦਿਨ ਰਣਵੀਰ ਸਿੰਘ ਭੱਟੀ ਸਰਪੰਚ ਚਣਕੋਈ ਗੜ੍ਹੀ ਤੋਂ ਵਾਪਸ ਆ ਰਿਹਾ ਸੀ, ਦਾ ਮੋਬਾਈਲ ਰਸਤੇ ਵਿਚ ਡਿਗ ਗਿਆ, ਜੋ ਕਿ ਦੀਪ ਚੰਦ ਪਿੰਡ ਕਰਿਆਮ ਜੋ ਕਿਸੇ ਭੱਠੇ 'ਤੇ ਕੰਮ ਕਰਨ ਜਾ ਰਿਹਾ ਸੀ, ਨੂੰ ਖ਼ਾਨਪੁਰ ਕੁੱਲੇਵਾਲ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX