ਤਾਜਾ ਖ਼ਬਰਾਂ


ਕੈਥੋਲਿਕ ਮਿਸ਼ਨ ਨੇ ਫਾਦਰ ਕੁਰੀਆ ਘੋਸ਼ ਦੀ ਮੌਤ ਦੀ ਮੈਜਿਸਟ੍ਰੇਟੀ ਜਾਂਚ ਦੀ ਕੀਤੀ ਮੰਗ - ਫਾਦਰ ਜੋਸਫ
. . .  about 3 hours ago
ਧਾਰੀਵਾਲ, 22 ਅਕਤੂਬਰ (ਸਵਰਨ ਸਿੰਘ)- ਕੈਥੋਲਿਕ ਮਿਸ਼ਨ ਦੇ ਫਾਦਰ ਕੁਰੀਆ ਘੋਸ਼ ਦੀ ਮੌਤ ਨੂੰ ਲੈ ਕੇ ਡੀਨ ਅਤੇ ਪੈਰਿਸ਼ ਪ੍ਰੀਸ਼ਟ ਫਾਦਰ ਜੋਸਫ ਮੈਥਿਊ ਨੇ ਕਿਹਾ ਕਿ ਫਾਦਰ ਕੁਰੀਆ ਘੋਸ਼ ਦਸੂਹਾ ਵਿਖੇ ਤਾਇਨਾਤ ਸਨ ਅਤੇ ਬਲੱਡ ਸ਼ੂਗਰ, ਹਾਈ ਬਲੱਡ ਪ੍ਰੈਸ਼ਰ ਆਦਿ...
ਅੰਮ੍ਰਿਤਸਰ ਹਾਦਸੇ 'ਤੇ ਪੰਜਾਬ ਸਰਕਾਰ ਨੂੰ ਕੋਈ ਅਫ਼ਸੋਸ ਨਹੀਂ - ਸੁਖਬੀਰ ਬਾਦਲ
. . .  about 3 hours ago
ਅੰਮ੍ਰਿਤਸਰ, 22 ਅਕਤੂਬਰ - ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅੰਮ੍ਰਿਤਸਰ ਦੇ ਜੌੜਾ ਫਾਟਕ 'ਤੇ ਵਾਪਰੇ ਰੇਲ ਹਾਦਸੇ ਦਾ ਪੰਜਾਬ ਸਰਕਾਰ ਨੂੰ ਕੋਈ ਪਛਤਾਵਾਂ ਜਾਂ ਅਫ਼ਸੋਸ ਨਹੀਂ ਹੈ ਕੋਈ ਵੀ ਇਸ ਹਾਦਸੇ...
ਪੁਲਿਸ ਵੱਲੋਂ ਲੁੱਟ-ਖੋਹ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼
. . .  about 4 hours ago
ਫ਼ਾਜ਼ਿਲਕਾ, 22 ਅਕਤੂਬਰ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਨੇ ਇੱਕ ਲੁੱਟ-ਖੋਹ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕਰਦਿਆਂ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਲੱਖਾ ਦੀ ਨਗਦੀ, ਸੋਨੇ- ਚਾਂਦੀ ਦੇ ਗਹਿਣੇ, ਮੋਬਾਈਲ ਫੋਨਾਂ ਅਤੇ ਮੋਟਰਸਾਈਕਲ ਸਣੇ ਗ੍ਰਿਫ਼ਤਾਰ...
ਰਿਸ਼ਵਤ ਲੈਂਦਾ ਸਹਾਇਕ ਥਾਣੇਦਾਰ ਚੜ੍ਹਿਆ ਵਿਜੀਲੈਂਸ ਅੜਿੱਕੇ
. . .  about 5 hours ago
ਫ਼ਿਰੋਜ਼ਪੁਰ, 22 ਅਕਤੂਬਰ ( ਜਸਵਿੰਦਰ ਸਿੰਘ ਸੰਧੂ ) ਜ਼ਮੀਨ ਖ਼ਰੀਦ ਵੇਚਣ ਮਾਮਲੇ ਚ ਹੋਈ ਧੋਖਾਧੜੀ ਦੇ 9 ਮਹੀਨੇ ਪਹਿਲਾਂ ਦਰਜ ਹੋਏ ਇਕ ਮੁਕੱਦਮੇ ਦਾ ਚਲਾਨ ਪੇਸ਼ ਕਰਨ 'ਚ ਇਕ ਲੱਖ ਰੁਪਏ ਦੀ ਰਿਸ਼ਵਤ ਵਜੋ ਮੰਗ ਕਰਨ ਵਾਲਾ ਸਹਾਇਕ ਥਾਣੇਦਾਰ ਵਿਜੀਲੈਂਸ ...
ਮਨੁੱਖੀ ਅਧਿਕਾਰ ਕਮਿਸ਼ਨ ਨੇ ਅੰਮ੍ਰਿਤਸਰ ਰੇਲ ਹਾਦਸੇ 'ਤੇ ਪੰਜਾਬ ਸਰਕਾਰ ਨੂੰ ਭੇਜਿਆ ਨੋਟਿਸ
. . .  about 5 hours ago
ਨਵੀਂ ਦਿੱਲੀ, 22 ਅਕਤੂਬਰ- ਅੰਮ੍ਰਿਤਸਰ 'ਚ ਦੁਸਹਿਰੇ ਮੌਕੇ ਵਾਪਰੇ ਹਾਦਸੇ 'ਤੇ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਪੰਜਾਬ ਸਰਕਾਰ ਅਤੇ ਰੇਲਵੇ ਬੋਰਡ ਦੇ ਚੇਅਰਮੈਨ ਨੂੰ ਨੋਟਿਸ ਭੇਜਿਆ ਹੈ। ਕਮਿਸ਼ਨ ਨੇ ਇਸ ਹਾਦਸੇ ਦੇ ਸੰਬੰਧ 'ਚ ਦੋਹਾਂ ਕੋਲੋਂ ਚਾਰ...
ਸ਼ੁਰੂ ਹੋਈ ਅੰਮ੍ਰਿਤਸਰ ਰੇਲ ਹਾਦਸੇ ਦੀ ਮੈਜਿਸਟਰੇਟ ਜਾਂਚ
. . .  about 5 hours ago
ਅੰਮ੍ਰਿਤਸਰ, 22 ਅਕਤੂਬਰ (ਹਰਮਿੰਦਰ ਸਿੰਘ)- ਦੁਸਹਿਰੇ ਮੌਕੇ ਅੰਮ੍ਰਿਤਸਰ 'ਚ ਵਾਪਰੇ ਦਰਦਨਾਕ ਰੇਲ ਹਾਦਸੇ ਦੀ ਮੈਜਿਸਟਰੇਟ ਜਾਂਚ ਲਈ ਨਿਰਧਾਰਤ ਕੀਤੇ ਗਏ ਜਲੰਧਰ ਡਵੀਜ਼ਨ ਦੇ ਕਮਿਸ਼ਨਰ ਬੀ. ਪੁਰਸ਼ਰਥਾ ਵਲੋਂ ਅੱਜ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸੰਬੰਧ 'ਚ...
ਰੇਲ ਹਾਦਸੇ 'ਚ ਮਾਰੇ ਗਏ ਲੋਕਾਂ ਦੇ ਵਾਰਸਾਂ ਨੂੰ ਸਿੱਧੂ ਤੇ ਜਾਖੜ ਨੇ ਵੰਡੇ ਮੁਆਵਜ਼ੇ ਦੇ ਚੈੱਕ
. . .  about 5 hours ago
ਅੰਮ੍ਰਿਤਸਰ, 22 ਅਕਤੂਬਰ (ਸ਼ੈਲੀ) - ਸਥਾਨਕ ਸਰਕਾਰਾਂ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਅਤੇ ਸੂਬਾਈ ਕਾਂਗਰਸ ਮੁਖੀ ਸੁਨੀਲ ਕੁਮਾਰ ਜਾਖੜ ਤੇ ਹੋਰ ਕੈਬਨਿਟ ਮੰਤਰੀ ਨੇ ਅੰਮ੍ਰਿਤਸਰ ਦੇ ਜੌੜਾ ਫਾਟਕ 'ਤੇ ਵਾਪਰੇ ਦਰਦਨਾਕ ਰੇਲ ਹਾਦਸੇ 'ਚ ਮਾਰੇ ਗਏ ਲੋਕਾਂ ਦੇ ਵਾਰਸਾਂ ਨੂੰ 5-5 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਦੇ ਚੈੱਕ....
ਅੰਮ੍ਰਿਤਸਰ ਹਾਦਸੇ ਤੋਂ ਬਾਅਦ ਪ੍ਰੋਗਰਾਮ ਦੇ ਆਯੋਜਕ ਨੇ ਜਾਰੀ ਕੀਤੀ ਵੀਡੀਓ, ਖ਼ੁਦ ਨੂੰ ਦੱਸਿਆ ਬੇਕਸੂਰ
. . .  about 5 hours ago
ਅੰਮ੍ਰਿਤਸਰ, 22 ਅਕਤੂਬਰ- ਅੰਮ੍ਰਿਤਸਰ 'ਚ ਦੁਸਹਿਰੇ ਮੌਕੇ ਵਾਪਰੇ ਰੇਲ ਹਾਦਸੇ ਤੋਂ ਬਾਅਦ ਫ਼ਰਾਰ ਹੋਏ ਆਯੋਜਕ ਸੌਰਭ ਮਦਾਨ 'ਮਿੱਠੂ' ਨੇ ਇੱਕ ਵੀਡੀਓ ਜਾਰੀ ਕੀਤੀ ਹੈ, ਜਿਸ 'ਚ ਰੋਂਦਿਆਂ ਹੋਇਆਂ ਉਨ੍ਹਾਂ ਨੇ ਖ਼ੁਦ ਨੂੰ ਬੇਕਸੂਰ ਦੱਸਿਆ ਹੈ ਅਤੇ ਆਪਣੇ ਵਿਰੁੱਧ ਸਾਜ਼ਿਸ਼ ਦਾ ਦੋਸ਼...
ਕੱਲ੍ਹ ਸ੍ਰੀਨਗਰ ਜਾਣਗੇ ਗ੍ਰਹਿ ਮੰਤਰੀ ਰਾਜਨਾਥ ਸਿੰਘ
. . .  about 5 hours ago
ਨਵੀਂ ਦਿੱਲੀ, 22 ਅਕਤੂਬਰ - ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਮੰਗਲਵਾਰ ਨੂੰ ਜੰਮੂ ਅਤੇ ਕਸ਼ਮੀਰ ਦੀ ਰਾਜਧਾਨੀ ਸ੍ਰੀਨਗਰ ਜਾਣਗੇ ਅਤੇ ਸੁਰੱਖਿਆ ਸਥਿਤੀ ਦੀ ਸਮੀਖਿਆ ਲਈ ਬੈਠਕ ਕਰਨਗੇ। ਇਸ ਦੌਰੇ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਰਾਜਪਾਲ ਸਤਿਆਪਾਲ ....
ਸ੍ਰੀ ਮੁਕਤਸਰ ਸਾਹਿਬ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਦੂਜਾ ਜਥੇਦਾਰ ਦੇਣ ਦਾ ਮਾਣ ਹੋਇਆ ਪ੍ਰਾਪਤ
. . .  about 6 hours ago
ਸ੍ਰੀ ਮੁਕਤਸਰ ਸਾਹਿਬ, 22 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਲੰਬੇ ਸਮੇਂ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਜੋਂ ਸੇਵਾਵਾਂ ਦੇਣ ਵਾਲੇ ਗਿਆਨੀ ਗੁਰਬਚਨ ਸਿੰਘ ਸ੍ਰੀ ਮੁਕਤਸਰ ਸਾਹਿਬ ਨਾਲ ਸਬੰਧਿਤ ਸਨ ਅਤੇ ਹੁਣ ਨਵੇਂ ਲਾਏ ਗਏ ਕਾਰਜਕਾਰੀ ਜਥੇਦਾਰ ਸਿੰਘ...
ਜਾਂਚ ਕਰਾਏ ਬਿਨਾਂ ਹੀ ਕੇਂਦਰ ਵਲੋਂ ਸਿੱਧੂ ਦੇ ਸਿਰ ਭੰਨਿਆ ਜਾ ਰਿਹੈ ਅੰਮ੍ਰਿਤਸਰ ਹਾਦਸੇ ਦਾ ਭਾਂਡਾ
. . .  about 6 hours ago
ਅੰਮ੍ਰਿਤਸਰ, 22 ਅਕਤੂਬਰ (ਹਰਜਿੰਦਰ ਸਿੰਘ ਸ਼ੈਲੀ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਕਿਹਾ ਕਿ ਕੇਂਦਰ ਸਰਕਾਰ ਅੰਮ੍ਰਿਤਸਰ 'ਚ ਵਾਪਰੇ ਰੇਲ ਹਾਦਸੇ ਦੀ ਜਾਂਚ ਨਾ ਕਰਾ ਕੇ ਇਸ ਦਾ ਸਾਰਾ ਭਾਂਡਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੇ...
ਕੇਂਦਰ ਵੱਲੋਂ ਖੇਤੀ ਮਸ਼ੀਨਰੀ ਲਈ ਭੇਜੀ 400 ਕਰੋੜ ਦੀ ਗਰਾਂਟ 'ਚ ਵੱਡਾ ਘਪਲਾ ਹੋਇਆ- ਚੰਦੂਮਾਜਰਾ
. . .  about 6 hours ago
ਗੜ੍ਹਸ਼ੰਕਰ, 22 ਅਕਤੂਬਰ (ਧਾਲੀਵਾਲ)- ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪੰਜਾਬ 'ਚ ਪਰਾਲੀ ਦੀ ਸੰਭਾਲ ਲਈ ਕਿਸਾਨਾਂ ਨੂੰ ਖੇਤੀਬਾੜੀ ਮਸ਼ੀਨਰੀ ਸਬਸਿਡੀ 'ਤੇ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਭੇਜੀ ਗਈ 400 ਕਰੋੜ ਦੀ ਗਰਾਂਟ ਵਿਚ ਵੱਡਾ ਘਪਲਾ ਹੋਇਆ....
ਭਾਰਤੀ ਫੌਜ ਨੇ ਪਾਕਿਸਤਾਨ ਨੂੰ ਅੱਤਵਾਦ 'ਤੇ ਸ਼ਿਕੰਜਾ ਕੱਸਣ ਦੀ ਦਿੱਤੀ ਚਿਤਾਵਨੀ
. . .  about 6 hours ago
ਨਵੀਂ ਦਿੱਲੀ, 22 ਅਕਤੂਬਰ- ਕੰਟਰੋਲ ਰੇਖਾ 'ਤੇ ਹਥਿਆਰਬੰਦ ਘੁਸਪੈਠੀਆਂ ਦੇ ਹਮਲੇ 'ਚ ਤਿੰਨ ਫੌਜੀਆਂ ਦੀ ਸ਼ਹੀਦੀ ਮਗਰੋਂ ਭਾਰਤੀ ਫੌਜ ਨੇ ਪਾਕਿਸਤਾਨ ਫੌਜ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਸਾਵਧਾਨ ਕੀਤਾ ਹੈ ਕਿ ਉਹ ਆਪਣੀ ਜ਼ਮੀਨ 'ਤੇ ਕਿਰਿਆਸ਼ੀਲ ਅੱਤਵਾਦੀਆਂ...
ਦਿਨ ਦਿਹਾੜੇ ਲੁਟੇਰਿਆਂ ਨੇ ਬੈਂਕ ਦੇ ਬਾਹਰੋਂ ਐਨ.ਆਰ.ਆਈ ਤੋਂ ਲੁੱਟੇ ਢਾਈ ਲੱਖ ਰੁਪਏ
. . .  about 6 hours ago
ਭਿੱਖੀ ਵਿੰਡ, 22 ਅਕਤੂਬਰ (ਬੌਬੀ) - ਅੱਜ ਭਿੱਖੀ ਵਿੰਡ 'ਚ ਦਿਨ ਦਿਹਾੜੇ ਬੈਂਕ 'ਚ ਪੈਸੇ ਜਮਾਂ ਕਰਵਾਉਣ ਜਾ ਰਹੇ ਐਨ.ਆਰ.ਆਈ. ਪਾਸੋਂ ਲੁਟੇਰਿਆ ਨੇ ਢਾਈ ਲੱਖ ਰੁਪਏ ਲੁੱਟਣ ਦੀ ਖ਼ਬਰ ਮਿਲੀ । ਇਸ ਸੰਬੰਧੀ ਲੁੱਟ ਦਾ ਸ਼ਿਕਾਰ ਹੋਏ ਐਨ.ਆਰ.ਆਈ. ਬਲਵੰਤ ਸਿੰਘ ਸੰਧੂ..
ਜੀਪ ਅਤੇ ਮੋਟਰਸਾਈਕਲ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ ਦੋ ਦੀ ਮੌਤ
. . .  about 7 hours ago
ਮਮਦੋਟ, 22 ਅਕਤੂਬਰ (ਸੁਖਦੇਵ ਸਿੰਘ ਸੰਗਮ)- ਫਿਰੋਜ਼ਪੁਰ-ਫਾਜ਼ਿਲਕਾ ਮੁੱਖ ਮਾਰਗ 'ਤੇ ਪਿੰਡ ਹਾਮਦ ਨੇੜੇ ਅੱਜ ਇੱਕ ਜੀਪ ਅਤੇ ਮੋਟਰਸਾਈਕਲ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ ਦੋ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਫਿਰੋਜ਼ਪੁਰ ਤੋਂ ਜਲਾਲਾਬਾਦ ਵੱਲ ਜਾ ਰਹੀ...
ਬੁਨਿਆਦੀ ਢਾਂਚੇ ਦੇ ਖੇਤਰ 'ਚ ਨਿਵੇਸ਼ ਸਬੰਧੀ ਕੈਪਟਨ ਨੇ ਇਜ਼ਰਾਇਲ ਦੇ ਅਧਿਕਾਰੀਆਂ ਨਾਲ ਕੀਤੀ ਮੁਲਾਕਾਤ
. . .  about 7 hours ago
ਪੁਲਿਸ ਕਮਿਸ਼ਨਰ ਨੇ ਕਿਹਾ- ਅੰਮ੍ਰਿਤਸਰ ਰੇਲ ਹਾਦਸੇ ਦੀ ਜਾਂਚ ਲਈ ਗਠਿਤ ਕੀਤੀ ਗਈ ਐੱਸ. ਆਈ. ਟੀ.
. . .  about 7 hours ago
ਅੰਮ੍ਰਿਤਸਰ ਹਾਦਸਾ : ਸਹੀ ਨਹੀਂ ਹੈ ਰੇਲ ਚਾਲਕ ਦੀ ਮੌਤ ਦੀ ਖ਼ਬਰ
. . .  about 7 hours ago
ਫੂਡ ਸੇਫ਼ਟੀ ਵਿਭਾਗ ਮਾਨਸਾ ਵੱਲੋਂ 1950 ਲੀਟਰ ਨਕਲੀ ਦੇਸੀ ਘਿਉ ਜ਼ਬਤ
. . .  about 7 hours ago
ਗਿਆਨੀ ਹਰਪ੍ਰੀਤ ਸਿੰਘ ਨੂੰ ਦਿੱਤਾ ਗਿਆ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪ੍ਰਬੰਧਾਂ ਦਾ ਵਾਧੂ ਚਾਰਜ
. . .  about 6 hours ago
ਨਨ ਜਬਰ ਜਨਾਹ ਮਾਮਲਾ : ਮੁੱਖ ਗਵਾਹ ਦੀ ਮੌਤ 'ਤੇ ਦਸੂਹਾ ਦੇ ਡੀ. ਐੱਸ. ਪੀ. ਦਾ ਬਿਆਨ ਆਇਆ ਸਾਹਮਣੇ
. . .  about 8 hours ago
ਜਲੰਧਰ : ਫੜੇ ਗਏ ਕਸ਼ਮੀਰੀ ਵਿਦਿਆਰਥੀਆਂ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼
. . .  about 8 hours ago
ਭਾਈ ਲੌਂਗੋਵਾਲ ਦੀ ਪ੍ਰਧਾਨਗੀ ਹੇਠ ਅੱਜ ਹੋਵੇਗੀ ਐਸ.ਜੀ.ਪੀ.ਸੀ. ਦੀ ਕਾਰਜਕਾਰੀ ਕਮੇਟੀ ਦੀ ਬੈਠਕ
. . .  about 8 hours ago
ਅੰਮ੍ਰਿਤਸਰ ਰੇਲ ਹਾਦਸੇ 'ਚ ਜ਼ਖਮੀ ਹੋਏ ਲੋਕਾਂ ਦਾ ਹਾਲ ਜਾਣਨ ਹਸਪਤਾਲ ਪਹੁੰਚੇ ਸਿੱਧੂ ਤੇ ਜਾਖੜ
. . .  about 9 hours ago
ਨਨ ਜਬਰ ਜਨਾਹ ਮਾਮਲੇ 'ਚ ਚਮਸ਼ਦੀਦ ਗਵਾਹ ਦੀ ਮੌਤ, ਕਮਰੇ 'ਚੋਂ ਮਿਲੀ ਲਾਸ਼
. . .  about 9 hours ago
30 ਨੂੰ ਹੋਵੇਗੀ ਨਰੇਸ਼ ਯਾਦਵ ਮਾਮਲੇ ਦੀ ਅਗਲੀ ਸੁਣਵਾਈ
. . .  about 10 hours ago
ਕੈਨੇਡਾ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  about 10 hours ago
ਰੱਖੜਾ ਨੇ ਅੰਮ੍ਰਿਤਸਰ ਰੇਲ ਹਾਦਸੇ 'ਤੇ ਕੀਤਾ ਦੁੱਖ ਦਾ ਪ੍ਰਗਟਾਵਾ
. . .  about 10 hours ago
ਅੰਮ੍ਰਿਤਸਰ ਦੇ ਜੌੜਾ ਫਾਟਕ 'ਤੇ ਆਵਾਜਾਈ ਹੋਈ ਬਹਾਲ
. . .  about 10 hours ago
ਸ਼ਾਂਤੀਪੂਰਵਕ ਹੈ ਅੰਮ੍ਰਿਤਸਰ ਦੇ ਜੌੜਾ ਫਾਟਕ 'ਤੇ ਸਥਿਤੀ
. . .  about 10 hours ago
ਪੁਲ ਤੋਂ ਹੇਠਾਂ ਡਿੱਗੀਆਂ ਝੋਨੇ ਨਾਲ ਲੱਦੀਆਂ ਟਰਾਲੀਆਂ, ਦੋ ਦੀ ਮੌਤ
. . .  about 11 hours ago
ਹਿਮਾਚਲ ਪ੍ਰਦੇਸ਼ 'ਚ ਲੱਗੇ ਭੂਚਾਲ ਦੇ ਝਟਕੇ
. . .  about 11 hours ago
ਅੰਮ੍ਰਿਤਸਰ ਰੇਲ ਹਾਦਸੇ ਨੂੰ ਲੈ ਕੇ ਹਾਈਕੋਰਟ 'ਚ ਦਾਇਰ ਹੋਈ ਪਟੀਸ਼ਨ
. . .  about 9 hours ago
ਚੀਨ ਦੇ ਜਨਤਕ ਸੁਰੱਖਿਆ ਮੰਤਰੀ ਝਾਓ ਅੱਜ ਰਾਜਨਾਥ ਸਿੰਘ ਨਾਲ ਕਰਨਗੇ ਮੁਲਾਕਾਤ
. . .  about 11 hours ago
ਲੁਟੇਰਿਆਂ ਦੀ ਦਹਿਸ਼ਤ, ਦਿਨ-ਦਿਹਾੜੇ ਪੈਟਰੋਲ ਪੰਪ ਦੇ ਮੁਲਾਜ਼ਮ 'ਤੇ ਹਮਲਾ ਕਰਕੇ ਲੁੱਟੇ ਲੱਖਾਂ ਰੁਪਏ
. . .  about 12 hours ago
ਕੱਲ੍ਹ ਹੋਵੇਗੀ ਆਮ ਆਦਮੀ ਪਾਰਟੀ ਦੀ ਕੋਰ ਕਮੇਟੀ ਦੀ ਬੈਠਕ
. . .  about 11 hours ago
ਦੁਕਾਨਾਂ ਦੇ ਕਬਜ਼ੇ ਨੂੰ ਲੈ ਕੇ ਸ੍ਰੀ ਮੁਕਤਸਰ ਸਾਹਿਬ 'ਚ ਚੱਲੀ ਗੋਲੀ, ਦਹਿਸ਼ਤ 'ਚ ਲੋਕ
. . .  about 12 hours ago
ਕਨਵੋਕੇਸ਼ਨ 'ਚ ਹਿੱਸਾ ਲੈਣ ਲਈ ਐੱਲ.ਪੀ.ਯੂ ਪਹੁੰਚੇ ਉਪਰਾਸ਼ਟਰਪਤੀ
. . .  about 13 hours ago
ਸੁਪਰੀਮ ਕੋਰਟ 'ਚ ਮੁਜ਼ੱਫਰਨਗਰ ਸ਼ੈਲਟਰ ਹੋਮ ਮਾਮਲੇ ਦੀ ਸੁਣਵਾਈ ਅੱਜ
. . .  about 13 hours ago
ਦਿੱਲੀ 'ਚ ਦੋ ਕੱਪੜਾ ਗੁਦਾਮਾਂ ਨੂੰ ਲੱਗੀ ਅੱਗ
. . .  about 13 hours ago
ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦਾ ਬਿਆਨ ਪੰਜਾਬ ਸਰਕਾਰ ਦਾ ਹੀ ਬਿਆਨ ਮੰਨਿਆ ਜਾਵੇ - ਮਨੋਜ ਸਿਨਹਾ
. . .  about 13 hours ago
ਰਾਹੁਲ ਗਾਂਧੀ ਅੱਜ ਛੱਤੀਸਗੜ੍ਹ 'ਚ ਰੈਲੀ ਨੂੰ ਕਰਨਗੇ ਸੰਬੋਧਨ
. . .  1 minute ago
ਸੀ.ਬੀ.ਆਈ ਨੇ ਅਲੋਕ ਵਰਮਾ ਦਾ ਕੀਤਾ ਬਚਾਅ
. . .  about 14 hours ago
ਦਿੱਲੀ 'ਚ ਅੱਜ ਪੈਟਰੋਲ ਪੰਪ ਰਹਿਣਗੇ ਬੰਦ
. . .  about 15 hours ago
ਅੱਜ ਫਿਰ ਘਟੀਆ ਤੇਲ ਦੀਆਂ ਕੀਮਤਾਂ
. . .  about 15 hours ago
ਅੱਜ ਦਾ ਵਿਚਾਰ
. . .  about 15 hours ago
ਸਾਂਝਾ ਅਧਿਆਪਕ ਮੋਰਚਾ ਦੀ ਮੁੱਖ ਪ੍ਰਿੰਸੀਪਲ ਸਕੱਤਰ ਨਾਲ 23 ਨੂੰ ਮੀਟਿੰਗ ਤੈਅ
. . .  about 1 hour ago
ਨੌਜਵਾਨ 'ਤੇ ਜਾਨਲੇਵਾ ਹਮਲਾ
. . .  24 minutes ago
ਰੋਹਿਤ ਸ਼ਰਮਾ ਬਣੇ 'ਮੈਨ ਆਫ ਦ ਮੈਚ'
. . .  about 1 hour ago
ਭਾਰਤ-ਵੈਸਟ ਇੰਡੀਜ਼ ਪਹਿਲਾ ਇੱਕਦਿਨਾਂ ਮੈਚ : ਭਾਰਤ ਦੀ 8 ਵਿਕਟਾਂ ਨਾਲ ਸ਼ਾਨਦਾਰ ਜਿੱਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 13 ਜੇਠ ਸੰਮਤ 550
ਿਵਚਾਰ ਪ੍ਰਵਾਹ: ਕੌਮੀ ਬਦਇੰਤਜ਼ਾਮੀ ਦਾ ਪਹਿਲਾ ਲੱਛਣ ਮਹਿੰਗਾਈ ਅਤੇ ਦੂਜਾ ਜੰਗ ਹੁੰਦਾ ਹੈ। -ਅਰਨੈਸਟ ਹੈਮਿੰਗਵੇ

ਅੰਮ੍ਰਿਤਸਰ

ਪਾਕਿਸਤਾਨ ਤੋਂ ਹੈਰੋਇਨ ਮੰਗਵਾਉਣ ਵਾਲੇ ਤਸਕਰ ਗਰੋਹ ਦਾ ਮੈਂਬਰ 50 ਲੱਖ ਦੀ ਹੈਰੋਇਨ ਸਮੇਤ ਕਾਬੂ

ਅਟਾਰੀ, 25 ਮਈ (ਰੁਪਿੰਦਰਜੀਤ ਸਿੰਘ ਭਕਨਾ)- ਥਾਣਾ ਘਰਿੰਡਾਂ ਦੀ ਪੁਲਿਸ ਨੂੰ ਉਸ ਵੇਲੇ ਵੱਡੀ ਸਫ਼ਲਤਾ ਹੱਥ ਲੱਗੀ ਜਦੋਂ ਪਾਕਿਸਤਾਨ ਤੋਂ ਹੈਰੋਇਨ ਮੰਗਵਾ ਕੇ ਸਰਹੱਦੀ ਨੌਜਵਾਨਾਂ ਨੂੰ ਵੇਚਣ ਵਾਲੇ ਤਸਕਰ ਦੇ ਗਿਰੋਹ ਦੇ ਇਕ ਮੈਂਬਰ ਨੂੰ 100 ਗਰਾਮ ਹੈਰੋਇਨ ਜਿਸ ਦਾ ਕੌਮਾਂਤਰੀ ਮੁੱਲ 50 ਲੱਖ ਰੁਪਏ ਦੱਸਿਆ ਜਾ ਰਿਹਾ ਹੈ, ਨੂੰ ਕਾਬੂ ਕਰਕੇ ਪਰਚਾ ਦਰਜ ਕਰ ਲਿਆ ਗਿਆ | ਜਦੋਂ ਕਿ ਉਸ ਦੇ ਇਕ ਸਾਥੀ ਦੀ ਭਾਲ 'ਚ ਛਾਪੇਮਾਰੀ ਕੀਤੀ ਜਾ ਰਹੀ ਹੈ | ਕਥਿਤ ਤਸਕਰ ਪਾਸੋਂ ਪੁੱਛ-ਗਿੱਛ ਵਿਚ ਵੱਡੇ ਸਬੂਤ ਹੱਥ ਲੱਗਣ ਦੀ ਸੰਭਾਵਨਾ ਹੈ | ਇਹ ਹੈਰੋਇਨ ਇਕ ਵੱਡੀ ਖੇਪ ਦਾ ਹਿੱਸਾ ਮੰਨੀ ਜਾ ਰਹੀ ਹੈ, ਜਿਸ ਨੂੰ ਫੜਨ ਲਈ ਖੁਫ਼ੀਆਂ ਏਜੰਸੀਆਂ ਪੱਬਾਂ ਭਾਰ ਸਨ | ਪ੍ਰਾਪਤ ਜਾਣਕਾਰੀ ਅਨੁਸਾਰ ਮੁੱਖ ਅਫ਼ਸਰ ਥਾਣਾ ਘਰਿੰਡਾ ਨੂੰ ਕਿਸੇ ਮੁਖ਼ਬਰ ਨੇ ਸੂਚਨਾ ਦਿੱਤੀ ਕਿ ਜੁਗਰਾਜ ਸਿੰਘ ਪੁੱਤਰ ਬਖਸ਼ੀਸ਼ ਸਿੰਘ ਵਾਸੀ ਚੀਚਾ ਤੇ ਰਣਧੀਰ ਸਿੰਘ ਧੀਰਾ ਪੁੱਤਰ ਗੁਰਮੇਜ ਸਿੰਘ ਵਾਸੀ ਮੁਹਾਵਾ ਪਾਕਿਸਤਾਨ ਤੋਂ ਹੈਰੋਇਨ ਮੰਗਵਾ ਕੇ ਅੱਗੇ ਸਪਲਾਈ ਕਰਦੇ ਹਨ | ਅੱਜ ਉਹ ਕਿਸੇ ਗਾਹਕ ਨੂੰ ਹੈਰੋਇਨ ਦੇਣ ਲਈ ਜਾ ਰਹੇ ਹਨ, ਜਿਸ 'ਤੇ ਮੁੱਖ ਅਫ਼ਸਰ ਥਾਣਾ ਘਰਿੰਡਾ ਇੰਸਪੈਕਟਰ ਅਮੋਲਕ ਸਿੰਘ ਦੀ ਅਗਵਾਈ ਹੇਠ ਸਬ ਇੰਸਪੈਕਟਰ ਪਲਵਿੰਦਰ ਸਿੰਘ, ਥਾਣੇਦਾਰ ਯਸ਼ਪਾਲ ਸਿੰਘ ਵਲੋਂ ਸਮੇਤ ਪੁਲਿਸ ਪਾਰਟੀ ਇਲਾਕੇ ਨੂੰ ਘੇਰ ਕੇ ਨਾਕੇ ਲਾਏ ਲਾਏ ਹੋਏ ਸਨ ਤਾਂ ਅਟਾਰੀ ਰੇਲਵੇ ਫਾਟਕ 'ਤੇ ਰਾਜਾਤਾਲ ਦੀ ਤਰਫ਼ ਤੋਂ ਇਕ ਮੋਟਰ ਸਾਈਕਲ 'ਤੇ ਆ ਰਹੇ ਨੌਜਵਾਨ ਨੂੰ ਰੋਕਿਆ, ਜਿਸ ਨੇ ਵਾਪਸ ਭੱਜਣ ਦੀ ਕੋਸ਼ਿਸ ਕੀਤੀ, ਜਿਸ 'ਤੇ ਪੁਲਿਸ ਪਾਰਟੀ 'ਚ ਸ਼ਾਮਿਲ ਹੌਲਦਾਰ ਤਰਸੇਮ ਸਿੰਘ, ਜੰਗ ਬਹਾਦਰ, ਹਰਦੀਪ ਸਿੰਘ ਤੇ ਦਵਿੰਦਰ ਸਿੰਘ ਨੇ ਮੋਟਰ ਸਾਈਕਲ ਸਵਾਰ ਨੂੰ ਕਾਬੂ ਕਰ ਲਿਆ ਪਰ ਉਸ ਵਲੋਂ ਤਲਾਸ਼ੀ ਦੇਣ ਤੋਂ ਨਾਂਹ ਕਰ ਦਿੱਤੀ | ਜਿਸ 'ਤੇ ਡੀ. ਐੱਸ. ਪੀ. ਅਟਾਰੀ ਜੋ ਸਾਰੇ ਅਪਰੇਸ਼ਨ ਦੀ ਦੇਖ-ਰੇਖ ਕਰ ਰਹੇ ਸਨ ਨੇ ਮੌਕੇ 'ਤੇ ਪੰਹੁਚ ਕੇ ਦੋਸ਼ੀ ਦੀ ਆਪਣੀ ਹਾਜ਼ਰੀ ਵਿਚ ਤਲਾਸ਼ੀ ਲਈ | ਕਥਿਤ ਦੋਸ਼ੀ ਦੀ ਪੈਂਟ ਦੀ ਜੇਬ 'ਚੋਂ ਲਿਫ਼ਾਫ਼ੇ ਵਿਚ ਪਾ ਕੇ ਰੱਖੀ 100 ਗਰਾਮ ਹੈਰੋਇਨ ਬਰਾਮਦ ਕੀਤੀ | ਕਥਿਤ ਦੋਸ਼ੀ ਨੇ ਮੰਨਿਆ ਕਿ ਉਹ ਆਪਣੇ ਸਾਥੀ ਦੀ ਸਹਾਇਤਾ ਨਾਲ ਪਾਕਿਸਤਾਨ ਤੋਂ ਹੈਰੋਇਨ ਮੰਗਵਾ ਕੇ ਅੱਗੇ ਸਪਲਾਈ ਕਰਦਾ ਹੈ | ਕਥਿਤ ਦੋਸ਼ੀ ਿਖ਼ਲਾਫ਼ ਮਾਮਲਾ ਦਰਜ ਕਰਕੇ ਪੁੱਛ-ਗਿੱਛ ਕੀਤੀ ਜਾਵੇਗੀ, ਜਿਸ ਨਾਲ ਕਈ ਸਫ਼ੈਦਪੋਸ਼ਾਂ ਦੇ ਨਾਂਅ ਸਾਹਮਣੇ ਆਉਣ ਦੀ ਸਭਾਵਨਾ ਜਿਤਾਈ ਜਾ ਰਹੀ ਹੈ | ਇਹ ਬਰਾਮਦਗੀ ਉਸੇ ਖੇਪ ਦਾ ਹਿੱਸਾ ਮੰਨੀ ਜਾ ਰਹੀ ਹੈ ਜਿਸ ਨੂੰ ਫੜਨ ਲਈ ਖ਼ੁਫ਼ੀਆ ਏਜੰਸੀਆਂ ਵਲੋਂ ਕਈ ਦਿਨ ਪਿੰਡ ਚੀਚਾ 'ਚ ਕਥਿਤ ਦੋਸ਼ੀ ਜੁਗਰਾਜ ਸਿੰਘ ਦੇ ਘਰ ਘੇਰਾਬੰਦੀ ਕਰਕੇ ਰੱਖੀ ਗਈ ਸੀ | ਕਥਿਤ ਦੋਸ਼ੀ ਿਖ਼ਲਾਫ਼ ਥਾਣਾ ਘਰਿੰਡਾ ਵਿਚ ਪਰਚਾ ਦਰਜ ਕਰਕੇ ਰਿਮਾਂਡ ਲਿਆ ਜਾ ਰਿਹਾ ਹੈ |

ਸ੍ਰੀ ਹਰਿਮੰਦਰ ਸਾਹਿਬ ਨੇੜੇੇ ਸ਼ੋ੍ਰਮਣੀ ਕਮੇਟੀ ਵਲੋਂ ਸਰਾਵਾਂ ਉਸਾਰੇ ਜਾਣ ਦੀ ਟੇਕ ਹਾਈਕੋਰਟ ਦੇ ਫ਼ੈਸਲੇ 'ਤੇ ਟਿਕੀ

ਅੰਮਿ੍ਤਸਰ, 25 ਮਈ (ਹਰਮਿੰਦਰ ਸਿੰਘ)- ਸ਼੍ਰੋਮ ਣੀ ਕਮੇਟੀ ਵਲੋਂ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਨੂੰ ਆਉਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਸਰਾਵਾਂ ਦੇ ਨਿਰਮਾਣ ਦਾ ਕਾਰਜ ਮਾਣਯੋਗ ਹਾਈਕੋਰਟ ਦੇ ਆਦੇਸ਼ਾਂ 'ਤੇੇ ਨਿਰਭਰ ਹੋ ਕੇ ਰਹਿ ਗਿਆ ਹੈ | ਸ਼ੋ੍ਰਮਣੀ ਕਮੇਟੀ ...

ਪੂਰੀ ਖ਼ਬਰ »

ਛੇਹਰਟਾ ਚੌਕ 'ਚ ਨੂੰ ਹ ਨੇ ਸਹੁਰੇ ਪਰਿਵਾਰ 'ਤੇ ਕੀਤਾ ਹਮਲਾ

ਛੇੇਹਰਟਾ, 25 ਮਈ (ਵਡਾਲੀ)- ਪੁਲਿਸ ਥਾਣਾ ਛੇਹਰਟਾ ਅਧੀਨ ਆਉਂਦੇੇ ਛੇਹਰਟਾ ਚੌਾਕ ਵਿਖੇ ਸਹੁਰੇ ਪਰਿਵਾਰ ਦੀ ਦੁਕਾਨ 'ਤੇ ਕਬਜਾ ਕਰਨ ਦੀ ਨਿਯਤ ਨਾਲ ਨੂੰ ਹ ਵਲੋਂ ਸਾਥੀਆਂ ਸਮੇਤ ਹਮਲਾ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਝਗੜੇ ਦੌਰਾਨ ਜਸਬੀਰ ਕੌਰ ਪਤਨੀ ਸੁਖਦੇਵ ...

ਪੂਰੀ ਖ਼ਬਰ »

ਪੰਜਾਬ ਸਰਕਾਰ ਨੇ ਹਰ ਘਰ ਨੂੰ ਨੌਕਰੀ ਦੇਣ ਦੀ ਬਜਾਇ ਇਕ ਹੀ ਘਰ 'ਚ ਨੌਕਰੀਆਂ ਦਿੱਤੀਆਂ- ਜੋਸ਼ੀ

ਅੰਮਿ੍ਤਸਰ, 25 ਮਈ (ਹਰਮਿੰਦਰ ਸਿੰਘ)- ਪੰਜਾਬ ਸਰਕਾਰ ਵਲੋਂ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੇ ਬੇਟੇ ਕਰਨ ਸਿੱਧੂ ਨੂੰ ਸਹਾਇਕ ਐਡਵੋਕੇਟ ਜਨਰਲ ਲਗਾਉਣ 'ਤੇ ਟਿੱਪਣੀ ਕਰਦਿਆ ਪੰਜਾਬ ਦੇ ਸਾਬਕਾ ਮੰਤਰੀ ਸ੍ਰੀ ਅਨਿਲ ਜੋਸ਼ੀ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਦੌਰਾਨ ...

ਪੂਰੀ ਖ਼ਬਰ »

ਪੁਲਿਸ ਮੁਲਾਜ਼ਮ ਵਲੋਂ ਮਾਰੀ 45 ਲੱਖ ਦੀ ਠੱਗੀ ਖਿਲਾਫ਼ ਡੀ. ਸੀ. ਦਫ਼ਤਰ ਮੂਹਰੇ ਮਰਨ ਵਰਤ 'ਤੇ ਬੈਠੇਗਾ ਕਾਰੋਬਾਰੀ ਪਵਨ ਕੁਮਾਰ

ਅੰਮਿ੍ਤਸਰ, 25 ਮਈ (ਰੇਸ਼ਮ ਸਿੰਘ)- ਆਈ. ਜੀ. ਸਰਹੱਦੀ ਜ਼ੋਨ ਦੀ ਕੋਠੀ 'ਚ ਤਾਇਨਾਤ ਇਕ ਹੌਲਦਾਰ ਰੈਂਕ ਦੇ ਪੁਲਿਸ ਮੁਲਾਜਮ 'ਤੇ 45 ਲੱਖ ਦੀ ਠੱਗੀ ਮਾਰਨ ਦੇ ਦੋਸ਼ ਲਾਉਂਦਿਆਂ ਕਾਰੋਬਾਰੀ ਵਿਅਕਤੀ ਨੇ ਕਿਹਾ ਕਿ ਜੇਕਰ ਪੁਲਿਸ ਨੇ ਹੁਣ ਵੀ ਉਸ ਨਾਲ ਇਨਸਾਫ਼ ਨਾ ਕੀਤਾ ਤਾਂ ਉਹ ਡੀ. ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਣੇ ਇਕ ਅੜਿੱਕੇ

ਬਿਆਸ, 25 ਮਈ (ਪਰਮਜੀਤ ਸਿੰਘ ਰੱਖੜਾ)- ਨਾਕੇਬੰਦੀ ਦੌਰਾਨ ਪੁਲਿਸ ਵਲੋਂ ਇਕ ਵਿਅਕਤੀ ਨੂੰ ਚੋਰੀ ਦੇ ਮੋਟਰਸਾਈਕਲ ਸਣੇ ਕਾਬੂ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਐੱਸ. ਐੱਚ. ਓ. ਬਿਆਸ ਕਿਰਨਦੀਪ ਸਿੰਘ ਸੰਧੂ ਨੇ ਦੱਸਿਆ ਕਿ ਏ. ਐੱਸ. ਆਈ. ਸਵਿੰਦਰ ਸਿੰਘ ਵਲੋਂ ਪੁਲਿਸ ਪਾਰਟੀ ...

ਪੂਰੀ ਖ਼ਬਰ »

ਚੱਢਾ ਖੁਦਕੁਸ਼ੀ ਮਾਮਲੇ 'ਚ ਗੁਰਸੇਵਕ ਸਿੰਘ ਦੀ ਜ਼ਮਾਨਤ 'ਤੇ ਫ਼ੈਸਲਾ 30 ਨੂੰ

ਅੰਮਿ੍ਤਸਰ, 25 ਮਈ (ਰੇਸ਼ਮ ਸਿੰਘ)- ਬਹੁਚਰਚਿਤ ਚੱਢਾ ਖੁਦਕੁਸ਼ੀ ਮਾਮਲੇ 'ਚ ਗਿ੍ਫ਼ਤਾਰ ਕੀਤੇ ਗੁਰਸੇਵਕ ਸਿੰਘ ਦੀ ਜ਼ਮਾਨਤੀ ਅਰਜ਼ੀ 'ਤੇ ਫ਼ੈਸਲਾ ਇਕ ਵਾਰ ਫਿਰ ਟੱਲ ਗਿਆ ਹੈ | ਜ਼ਿਲ੍ਹਾ ਸ਼ੈਸਨ ਜੱਜ ਕਰਮਜੀਤ ਸਿੰਘ ਵਲੋਂ ਫ਼ੈਸਲੇ ਦੀ ਅਗਲੀ ਤਾਰੀਖ 30 ਮਈ ਦੀ ਨਿਰਧਾਰਿਤ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਗ੍ਰਾਮੀਣ ਡਾਕ ਸੇਵਕਾਂ ਵਲੋਂ ਰੋਸ ਮੁਜ਼ਾਹਰਾ

ਅੰਮਿ੍ਤਸਰ, 25 ਮਈ (ਸੁਰਿੰਦਰ ਕੋਛੜ)- ਆਲ ਇੰਡੀਆ ਗ੍ਰਾਮੀਣ ਡਾਕ ਸੇਵਕ ਯੂਨੀਅਨ ਦੀ ਬੈਠਕ ਡਵੀਜ਼ਨਲ ਸਕੱਤਰ ਜਸਬੀਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਜੀ. ਡੀ. ਐੱਸ. ਕਾਰਕੁਨਾਂ ਨੇ ਵੱਡੀ ਗਿਣਤੀ 'ਚ ਹਿੱਸਾ ਲਿਆ | ਜਸਬੀਰ ਸਿੰਘ ਨੇ ਦੱਸਿਆ ਕਿ ਬੀਤੇ ਦਿਨੀਂ ਜੋ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਅਜਨਾਲਾ, 25 ਮਈ (ਗੁਰਪ੍ਰੀਤ ਸਿੰਘ ਢਿੱਲੋਂ)- ਥਾਣਾ ਅਜਨਾਲਾ ਦੀ ਪੁਲਿਸ ਵਲੋਂ ਐਕਟਿਵਾ ਚੋਰੀ ਕਰਨ ਦੇ ਮਾਮਲੇ 'ਚ ਲੋੜੀਂਦੇ ਇਕ ਵਿਅਕਤੀ ਨੂੰ 1000 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਵਿਚ ਸਫ਼ਲਤਾ ਹਾਸਿਲ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਤਫ਼ਤੀਸ਼ੀ ...

ਪੂਰੀ ਖ਼ਬਰ »

ਇੰਬਨ ਕਲਾਂ 'ਚ ਚੋਰਾਂ ਨੇ ਤਿੰਨ ਦੁਕਾਨਾਂ ਦੇ ਸ਼ਟਰ ਤੋੜ ਕੇ 20 ਹਜ਼ਾਰ ਉਡਾਏ

ਬਹੋੜੂ, 25 ਮਈ (ਬਲਕਾਰ ਸਿੰਘ ਬਹੋੜੂ)- ਪਿੰਡ ਇੰਬਨ ਕਲਾਂ 'ਚ ਚੋਰਾਂ ਵਲੋਂ ਝਬਾਲ ਰੋਡ 'ਤੇ ਸਥਿਤ ਤਿੰਨ ਦੁਕਾਨਾਂ ਦੇ ਸ਼ਟਰ ਤੋੜਨ ਤੇ 20 ਹਜਾਰ ਰੁ: ਚੋਰੀ ਕਰਨ ਦੀ ਖ਼ਬਰ ਹੈ | ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਭਾਵਿਤ ਦੁਕਾਨਦਾਰ ਰਛਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ...

ਪੂਰੀ ਖ਼ਬਰ »

ਵਿਧਾਇਕ ਡੀ. ਸੀ. ਵਲੋਂ ਸਰਕਾਰੀ ਸਕੂਲ ਦਾ ਨਿਰੀਖਣ

ਬਹੋੜੂ, 25 ਮਈ (ਬਲਕਾਰ ਸਿੰਘ ਬਹੋੜੂ)- ਹਲਕਾ ਅਟਾਰੀ ਤੋਂ ਵਿਧਾਇਕ ਤਰਸੇਮ ਸਿੰਘ ਡੀ. ਸੀ. ਵਲੋਂ ਸਥਾਨਕ ਸੀਨੀਅਰ ਸੈਕੰਡਰੀ ਸਕੂਲ ਦਾ ਦੌਰਾ ਕੀਤਾ ਗਿਆ | ਪਿ੍ੰਸੀਪਲ ਅੰਜਨਾ ਕੁਮਾਰੀ ਦੀ ਅਗਵਾਈ 'ਚ ਸਮੂਹ ਸਟਾਫ਼ ਵਲੋਂ ਵਿਧਾਇਕ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਲਈ ਸਟੇਟ ਬੈਂਕ ਨੇ ਪੇਸ਼ ਕੀਤੀ ਵਿਸ਼ੇਸ਼ ਤਨਖ਼ਾਹ ਖਾਤਾ ਯੋਜਨਾ

ਅੰਮਿ੍ਤਸਰ, 25 ਮਈ (ਸਟਾਫ ਰਿਪੋਰਟਰ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਡਾ: ਰੂਪ ਸਿੰਘ ਤੇ ਸਕੱਤਰ ਮਨਜੀਤ ਸਿੰਘ ਬਾਠ ਨਾਲ ਅੱਜ ਸਟੇਟ ਬੈਂਕ ਆਫ਼ ਇੰਡੀਆ ਦੇ ਜਨਰਲ ਮੈਨੇਜਰ ਸਮੇਤ ਹੋਰ ਪ੍ਰਮੁੱਖ ਅਧਿਕਾਰੀਆਂ ਨੇ ਇਕ ਮਿਲਣੀ ਦੌਰਾਨ ਬੈਂਕ ਵਲੋਂ ...

ਪੂਰੀ ਖ਼ਬਰ »

ਤਹਿਸੀਲਾਂ 'ਚ ਬਿਨਾਂ ਜਾਣ-ਪਛਾਣ 'ਮੁੱਲ' ਦੇ ਗਵਾਹ ਬਣਨ ਵਾਲੇ ਨੰਬਰਦਾਰਾਂ ਦੀ ਭਰਮਾਰ

ਅੰਮਿ੍ਤਸਰ, 25 ਮਈ (ਹਰਜਿੰਦਰ ਸਿੰਘ ਸ਼ੈਲੀ)- ਮੌਜੂਦਾ ਸਮੇਂ ਅੰਮਿ੍ਤਸਰ ਦੀਆਂ ਦੋਵਾਂ ਤਹਿਸੀਲਾਂ 'ਚ ਸੂਬਾ ਸਰਕਾਰ ਵਲੋਂ ਰਜਿਸਟਰੀਆਂ ਦੇ ਕੰਮਕਾਜ਼ ਲਈ ਤਹਿਸੀਲਦਾਰਾਂ ਦੀ ਥਾਂ ਸਬ ਰਜਿਸਟਰਾਰ ਤਾਇਨਾਤ ਕੀਤੇ ਹਨ | ਰਜਿਸਟਰੀਆਂ ਮੌਕੇ ਵੇਚਣ ਤੇ ਖਰੀਦਣ ਵਾਲੀਆਂ ਦੋਵਾਂ ...

ਪੂਰੀ ਖ਼ਬਰ »

ਬੱਚਿਆਂ ਦੇ ਜਨਮ ਸਰਟੀਫਿਕੇਟ ਪ੍ਰਾਪਤ ਕਰਨ ਲਈ ਇਕ ਸਾਲ ਤੋਂ ਲਗਾ ਰਿਹਾ ਹੈ ਦਫ਼ਤਰਾਂ ਦੇ ਗੇੜੇ

ਚੋਗਾਵਾਂ, 25 ਮਈ (ਗੁਰਬਿੰਦਰ ਸਿੰਘ ਬਾਗੀ)- ਪੰਜਾਬ ਦੀ ਪਿਛਲੀ ਅਕਾਲੀ-ਭਾਜਪਾ ਸਰਕਾਰ ਨੇ ਪਿੰਡਾਂ 'ਚ ਸੇਵਾ ਕੇਂਦਰ ਖੋਲ੍ਹ ਕੇ ਲੋਕਾਂ ਨੂੰ ਸੁੱਖ ਸਹੂਲਤਾਂ ਦਿੱਤੀਆਂ ਸਨ, ਪਰ ਪੰਜਾਬ 'ਚ ਸੱਤਾ ਬਦਲਦਿਆਂ ਹੀ ਪਿੰਡਾਂ 'ਚ ਖੋਲੇ੍ਹ ਗਏ ਬਹੁਤੇ ਸੇਵਾ ਕੇਂਦਰ ਬੰਦ ਕਰ ਦਿੱਤੇ ...

ਪੂਰੀ ਖ਼ਬਰ »

ਬੀ. ਐੱਸ. ਐੱਫ. ਨੇ ਪਾਕਿ ਨਾਗਰਿਕ ਨੂੰ ਪਾਕਿਸਤਾਨੀ ਰੇਂਜਰਾਂ ਹਵਾਲੇ ਕੀਤਾ

ਅਜਨਾਲਾ/ਭਿੰਡੀ ਸੈਦਾਂ, 25 ਮਈ (ਗੁਰਪ੍ਰੀਤ ਸਿੰਘ ਢਿੱਲੋਂ, ਪਿ੍ਤਪਾਲ ਸਿੰਘ ਸੂਫੀ)- ਬੀ. ਐੱਸ. ਐੱਫ ਵਲੋਂ ਅੱਜ ਇਕ ਵਾਰ ਮੁੜ ਫਰਾਖ਼ਦਿਲੀ ਦਿਖਾਉਂਦਿਆਂ ਬੀਤੇ ਕੱਲ੍ਹ ਭਾਰਤ ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ 'ਤੇ ਛੰਨਮੁੱਲਾ ਚੌਾਕੀ ਨੇੜਿਓਾ ਭਾਰਤੀ ਖੇਤਰ 'ਚ ਦਾਖ਼ਲ ...

ਪੂਰੀ ਖ਼ਬਰ »

ਮਮਤਾ ਦੱਤਾ ਵਲੋਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਖਿਲਾਫ਼ ਰੋਸ ਪ੍ਰਦਰਸ਼ਨ

ਅੰਮਿ੍ਤਸਰ , 25 ਮਈ (ਰੇਸ਼ਮ ਸਿੰਘ)- ਕਾਂਗਰਸ ਦੀ ਸੂਬਾ ਪ੍ਰਧਾਨ ਸ੍ਰੀਮਤੀ ਮਮਤਾ ਦੱਤਾ ਵਲੋਂ ਅੱਜ ਇੱਥੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬਾਹਰ ਕੇਂਦਰ ਸਰਕਾਰ ਵਲੋਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਕੀਤੇ ਬੇਤਹਾਸ਼ਾ ਵਾਧੇ ਖਿਲਾਫ਼ ਅੱਜ ਸੈਂਕੜੇ ਔਰਤ ...

ਪੂਰੀ ਖ਼ਬਰ »

ਮੋਟਰਸਾਈਕਲ ਚੋਰ ਕੋਲੋਂ ਚੋਰੀ ਦੇ ਦੋ ਮੋਟਰਸਾਈਕਲ ਬਰਾਮਦ

ਅਜਨਾਲਾ, 25 ਮਈ (ਗੁਰਪ੍ਰੀਤ ਸਿੰਘ ਢਿੱਲੋਂ)- ਥਾਣਾ ਅਜਨਾਲਾ ਦੀ ਪੁਲਿਸ ਵਲੋਂ 23 ਮਈ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ ਕੀਤੇ ਗਏ ਨੌਜਵਾਨ ਕੋਲੋਂ ਪੁਲਿਸ ਰਿਮਾਂਡ ਦੌਰਾਨ ਚੋਰੀ ਦੇ ਦੋ ਹੋਰ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ | ਇਸ ਮਾਮਲੇ ਦੀ ਤਫ਼ਤੀਸ਼ ਕਰ ਰਹੇ ਏ. ...

ਪੂਰੀ ਖ਼ਬਰ »

ਕਾਂਗਰਸ ਦੇ ਉਮੀਦਵਾਰ ਦੀ ਜਿੱਤ ਨੂੰ ਰੋਕਣਾ ਨਾਮੁਮਕਨ- ਸਾਹਬੀ ਛੱਜਲਵੱਡੀ

ਬਾਬਾ ਬਕਾਲਾ ਸਾਹਿਬ, 25 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)- ਸ਼ਾਹਕੋਟ ਵਿਖੇ ਕਾਂਗਰਸ ਪਾਰਟੀ ਦੇ ਉਮੀਦਵਾਰ ਲਾਡੀ ਸ਼ੇਰੇਵਾਲੀਆ ਦੀ ਜਿੱਤ ਨੂੰ ਦੁਨੀਆਂ ਦੀ ਕੋਈ ਵੀ ਤਾਕਤ ਰੋਕ ਨਹੀਂ ਸਕੇਗੀ ਤੇ ਉਹ ਭਾਰੀ ਬਹੁਮੱਤ ਨਾਲ ਜਿੱਤਣਗੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਕਾਗਰਸ ਸੂਬੇ ਦਾ ਸਰਬਪੱਖੀ ਵਿਕਾਸ ਕਰਵਾਉਣ ਲਈ ਵਚਨਬੱਧ- ਬੋਬੀ ਕੱਥੂਨੰਗਲ

ਕੱਥੂਨੰਗਲ, 25 ਮਈ (ਡਾ: ਦਲਵਿੰਦਰ ਸਿੰਘ ਰੰਧਾਵਾ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਕਾਂਗਰਸ ਸਰਕਾਰ ਸੂਬੇ ਦਾ ਸਰਬਪੱਖੀ ਵਿਕਾਸ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਦੀਪਕਰਨ ਸਿੰਘ ਬੋਬੀ ਨੇ ਕਾਂਗਰਸੀ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਗਰਲਜ਼ ਸਕੂਲ ਦੀਆਂ ਖਿਡਾਰਨਾਂ 63ਵੀਆਂ ਰਾਸ਼ਟਰੀ ਸਕੂਲ ਖੇਡਾਂ ਦੌਰਾਨ ਹਾਕੀ ਮੁਕਾਬਲੇ 'ਚ ਛਾਈਆਂ

ਅੰਮਿ੍ਤਸਰ, 25 ਮਈ (ਜੱਸ)- ਖ਼ਾਲਸਾ ਕਾਲਜ ਗਵਰਨਿੰਗ ਕੌਾਸਲ ਦੀ ਅਗਵਾਈ 'ਚ ਚੱਲ ਰਹੇ ਸਥਾਨਕ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਬੀਤੇ ਦਿਨੀਂ ਜਲੰਧਰ ਵਿਖੇ ਕਰਵਾਈਆਂ ਗਈਆਂ 63ਵੀਆਂ ਰਾਸ਼ਟਰੀ ...

ਪੂਰੀ ਖ਼ਬਰ »

ਦੁਰਗਿਆਣਾ ਮੰਦਰ ਦੀਆਂ ਕੰਧਾਂ ਕਰਵਾਉਣਗੀਆਂ ਹਿੰਦੂ ਸੰਸਕਿ੍ਤੀ ਤੋਂ ਜਾਣੂ

ਅੰਮਿ੍ਤਸਰ, 25 ਮਈ (ਸੁਰਿੰਦਰ ਕੋਛੜ)- ਅੰਮਿ੍ਤਸਰ ਦੇ ਹਾਥੀ ਦਰਵਾਜ਼ੇ ਦੇ ਬਾਹਰ ਮੌਜ਼ੂਦ ਦੁਰਗਿਆਣਾ ਮੰਦਰ ਦੇ ਚੱਲ ਰਹੇ ਸੁੰਦਰੀਕਰਨ ਪ੍ਰੋਜੈਕਟ ਦੇ ਦੂਜੇ ਪੜਾਅ 'ਚ ਪ੍ਰਵੇਸ਼ ਦੁਆਰ ਤੋਂ ਤੀਰਥ ਦੇ ਅੰਦਰ ਜਾਣ ਵਾਲੇ ਪ੍ਰਮੁੱਖ ਰਸਤੇ 'ਤੇ ਲਗਾਈਆਂ ਗਈਆਂ ਸੰਗਮਰਮਰੀ ...

ਪੂਰੀ ਖ਼ਬਰ »

ਛੇਹਰਟਾ ਵਿਖੇ ਅਖੌਤੀ ਬਾਬੇ ਤੋਂ ਪੀੜਤ ਪਰਿਵਾਰ ਨੇ ਲਗਾਈ ਇਨਸਾਫ਼ ਦੀ ਗੁਹਾਰ

ਛੇਹਰਟਾ, 25 ਮਈ (ਸੁਰਿੰਦਰ ਸਿੰਘ ਵਿਰਦੀ)- ਲੋਕਾਂ ਦਾ ਭਲਾ ਕਰਨ ਵਾਲੇ ਕਾਲੇ ਇਲਮ ਦੇ ਢੋਂਗੀਆਂ ਦੀ ਅੱਜ ਚਾਂਦੀ ਹੀ ਚਾਂਦੀ ਹੈ | ਆਏ ਦਿਨ ਭੋਲੀ ਭਾਲੀ ਜਨਤਾ ਇਨ੍ਹਾਂ ਦੇ ਚੁੰਗਲ 'ਚ ਫਸ ਹੀ ਜਾਂਦੀ ਹੈ | ਇਸੇ ਹੀ ਤਰ੍ਹਾਂ ਕਿਸੇ ਨਾ ਕਿਸੇ ਘਰੇਲੂ ਕਲੇਸ਼ ਜਾਂ ਫਿਰ ਕੋਈ ...

ਪੂਰੀ ਖ਼ਬਰ »

ਪੀੜਤ ਪਤੀ-ਪਤਨੀ ਨੇ ਲਗਾਈ ਪੁਲਿਸ ਪ੍ਰਸ਼ਾਸਨ ਪਾਸੋਂ ਇਨਸਾਫ਼ ਦੀ ਗੁਹਾਰ

ਵੇਰਕਾ, 25 ਮਈ (ਪਰਮਜੀਤ ਸਿੰਘ ਬੱਗਾ)- ਪੀੜਤ ਪ੍ਰਭਜੋਤ ਕੌਰ ਪਤਨੀ ਕੁਲਦੀਪ ਸਿੰਘ ਵਾਸੀ ਮਹਿਤਾ ਜ਼ਿਲ੍ਹਾ ਅੰਮਿ੍ਤਸਰ ਨੇ ਸਹੁਰੇ ਬਲਜੀਤ ਸਿੰਘ ਦੀ ਮੌਤ ਹੋਣ ਤੋਂ ਬਾਅਦ ਘਰੇਲੂ ਜਾਇਦਾਦ ਦੀ ਵੰਡ ਨੂੰ ਲੈ ਕੇ ਚੱਲਦੇ ਆ ਰਹੇ ਵਿਵਾਦ ਸਬੰਧੀ ਦੱਸਿਆ ਕਿ ਬੀਤੀ 15 ਮਈ ਨੂੰ 12 ...

ਪੂਰੀ ਖ਼ਬਰ »

ਤਰਨਾ ਦਲ ਦੇ ਮੁਖੀ ਸਿੰਘ ਸਾਹਿਬ ਜਥੇ. ਬਾਬਾ ਗੁਰਮੁੱਖ ਸਿੰਘ ਦੀ ਸਾਲਾਨਾ ਬਰਸੀ ਮਨਾਈ

ਬਾਬਾ ਬਕਾਲਾ ਸਾਹਿਬ, 25 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)- ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਸੱਚਖੰਡ ਵਾਸੀ ਮੁਖੀ ਸਿੰਘ ਸਾਹਿਬ ਜਥੇ. ਬਾਬਾ ਗੁਰਮੁੱਖ ਸਿੰਘ ਦੀ ਸਾਲਾਨਾ ਬਰਸੀ ਅੱਜ ਇੱਥੇ ਕਥਾ ਘਰ, ਸਰੋਵਰ ਬਾਬਾ ਗੁਰਮੁੱਖ ਸਿੰਘ ਵਿਖੇ ਤਰਨਾ ਦਲ ਦੇ ਮੌਜੂਦਾ ਮੁਖੀ ...

ਪੂਰੀ ਖ਼ਬਰ »

ਬਾਬਾ ਇਲਾਹੀ ਸ਼ਾਹ ਦੀ ਦਰਗਾਹ 'ਤੇ ਲੰਗਰ ਹਾਲ ਦਾ ਲੈਂਟਰ ਪਾਇਆ

ਚੌਕ ਮਹਿਤਾ, 25 ਮਈ (ਧਰਮਿੰਦਰ ਸਿੰਘ ਭੰਮਰਾ)- ਪਿੰਡ ਉਦੋਨੰਗਲ ਵਿਖੇ ਬਾਬਾ ਇਲਾਹੀ ਸ਼ਾਹ ਦੀ ਦਰਗਾਹ 'ਤੇ ਲੰਗਰ ਹਾਲ ਦਾ ਦੇਸ਼-ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਸਦਕਾ ਦਰਗਾਹ ਪ੍ਰਬੰਧਕ ਕਮੇਟੀ ਵਲੋਂ ਨਵੇਂ ਤਿਆਰ ਕੀਤੇ ਜਾ ਰਹੇ ਲੰਗਰ ਹਾਲ ਦਾ ਅੱਜ ਲੈਂਟਰ ਪਾਇਆ ਗਿਆ | ...

ਪੂਰੀ ਖ਼ਬਰ »

ਗੈਸ ਏਜੰਸੀ ਦੀ ਬਜ਼ੁਰਗ ਮਾਲਕਣ ਦੇ ਕਤਲ ਦੇ ਮਾਮਲੇ 'ਚ ਨੌਕਰ ਨੂੰ ਹੋਈ ਉਮਰ ਕੈਦ

ਅੰਮਿ੍ਤਸਰ, 25 ਮਈ (ਰੇਸ਼ਮ ਸਿੰਘ)- 3 ਸਾਲ ਪਹਿਲਾਂ ਗੋਲਡਨ ਐਵੀਨਿਊ ਵਿਖੇ ਇਕ ਗੈਸ ਏਜੰਸੀ ਦੀ ਮਾਲਕਣ ਬਜ਼ੁਰਗ ਔਰਤ ਦਾ ਰਾਤ ਸਮੇਂ ਉਸ ਦੇ ਘਰ 'ਚ ਹੀ ਬੇਰਹਿਮੀ ਨਾਲ ਕਤਲ ਹੋਣ ਦੇ ਮਾਮਲੇ 'ਚ ਜ਼ਿਲ੍ਹਾ ਸ਼ੈਸਨ ਜੱਜ ਕਰਮਜੀਤ ਸਿੰਘ ਦੀ ਅਦਾਲਤ ਵਲੋਂ ਫ਼ੈਸਲਾ ਸੁਣਾਉਂਦਿਆਂ ...

ਪੂਰੀ ਖ਼ਬਰ »

ਝੂਠੇ ਪੁਲਿਸ ਮੁਕੱਦਮਿਆਂ 'ਚ ਕੈਪਟਨ ਸਰਕਾਰ ਵੀ ਸਾਬਕਾ ਗੱਠਜੋੜ ਸਰਕਾਰ ਦੇ ਰਾਹ ਤੁਰੀ- ਕਾ. ਬਖ਼ਤਪੁਰਾ

ਅਜਨਾਲਾ, 25 ਮਈ (ਐਸ. ਪ੍ਰਸ਼ੋਤਮ)- ਅੱਜ ਇਥੇ ਸੀ. ਪੀ. ਆਈ. ਐੱਮ. ਐੱਲ (ਲਿਬ੍ਰੇਸ਼ਨ) ਤਹਿਸੀਲ ਕਮੇਟੀ ਅਜਨਾਲਾ ਵਲੋਂ ਕੇਂਦਰੀ ਮੋਦੀ ਸਰਕਾਰ ਦੇ 4 ਸਾਲਾ ਕਾਰਜਕਾਲ ਤੇ ਕੈਪਟਨ ਸਰਕਾਰ ਦੇ ਇਕ ਸਾਲਾ ਕਾਰਜਕਾਲ ਦੇ ਪੋਲ ਖੋਲ੍ਹ ਕਰਵਾਈ ਗਈ, ਰੋਸ ਰੈਲੀ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਨਵੀਂ ਰੈਗੂਲਰ ਪਾਲਿਸੀ ਨੂੰ ਲੈ ਕੇ ਪੁੱਡਾ ਵਲੋਂ ਕਾਲੋਨਾਈਜ਼ਰਾਂ ਨਾਲ ਬੈਠਕ

ਅੰਮਿ੍ਤਸਰ, 25 ਮਈ (ਹਰਮਿੰਦਰ ਸਿੰਘ)- ਪੰਜਾਬੀ ਸ਼ਹਿਰੀ ਵਿਕਾਸ ਅਥਾਰਟੀ (ਪੁੱਡਾ) ਅੰਮਿ੍ਤਸਰ ਵਲੋਂ ਪੰਜਾਬ ਸਰਕਾਰ ਦੀ ਅਣਅਧਿਕਾਰਿਤ ਕਾਲੋਨੀਆਂ ਨੂੰ ਰੈਗੂਲਰ ਕਰਨ ਸਬੰਧੀ ਪਾਲਿਸੀ ਨੂੰ ਲੈ ਕੇ ਜ਼ਿਲ੍ਹਾ ਵਧੀਕ ਪ੍ਰਸ਼ਸ਼ਾਨਿਕ ਅਧਿਕਾਰੀ ਤੇਜਿੰਦਰਪਾਲ ਸਿੰਘ ਸੰਧੂ ...

ਪੂਰੀ ਖ਼ਬਰ »

ਛਾਪੇਮਾਰੀ ਦੌਰਾਨ ਡਾਕੇ ਦੀ ਯੋਜਨਾ ਬਣਾਉਂਦੇ 2 ਕਾਬੂ, 3 ਫ਼ਰਾਰ

ਬਿਆਸ, 25 ਮਈ (ਪਰਮਜੀਤ ਸਿੰਘ ਰੱਖੜਾ)- ਡਾਕਾ ਮਾਰਨ ਦੀ ਤਾਕ 'ਚ ਬੈਠੇ ਕਥਿਤ ਦੋਸ਼ੀਆਂ ਨੂੰ ਪੁਲਿਸ ਵਲੋਂ ਕਾਬੂ ਕਰਨ ਦੀ ਸੂਚਨਾ ਮਿਲੀ ਹੈ | ਜਾਣਕਾਰੀ ਦਿੰਦਿਆਂ ਐੱਸ.ਐੱਚ.ਓ. ਕਿਰਨਦੀਪ ਸਿੰਘ ਨੇ ਦੱਸਿਆ ਕਿ ਏ.ਐੱਸ.ਆਈ. ਹੀਰਾ ਸਿੰਘ ਵਲੋਂ ਸਮੇਤ ਪੁਲਿਸ ਪਾਰਟੀ ਗਸ਼ਤ ਕੀਤੀ ...

ਪੂਰੀ ਖ਼ਬਰ »

ਮੇਅਰ ਨੇ ਠੇਕੇਦਾਰਾਂ ਨੂੰ ਈ-ਟੈਂਡਰਿੰਗ ਬਾਰੇ ਦਿੱਤੀ ਜਾਣਕਾਰੀ

ਅੰਮਿ੍ਤਸਰ, 25 ਮਈ (ਹਰਮਿੰਦਰ ਸਿੰਘ)- ਨਗਰ ਨਿਗਮ ਦੇ ਮੇਅਰ ਕਰਮਜੀਤ ਸਿੰਘ ਰਿੰਟੂ ਨੇ ਅੱਜ ਸਿਵਲ, ਓ. ਐਾਡ ਐੱਮ. ਤੇ ਸਟਰੀਟ ਲਾਈਟ ਵਿਭਾਗ ਦੇ ਠੇਕੇਦਾਰਾਂ ਨਾਲ ਬੈਠਕ ਕਰਕੇ ਉਨ੍ਹਾਂ ਨੂੰ ਨਾ ਕੇਵਲ ਪੰਜਾਬ ਸਰਕਾਰ ਦੀਆਂ ਨਵੀਆਂ ਹਦਾਇਤਾਂ ਮੁਤਾਬਕ ਈ-ਟੈਡਰਿੰਗ ਦੇ ਰਾਹੀਂ ...

ਪੂਰੀ ਖ਼ਬਰ »

ਦਲ ਖ਼ਾਲਸਾ ਵਲੋਂ ਘੱਲੂਘਾਰਾ ਦਿਵਸ ਮੌਕੇ 6 ਜੂਨ ਨੂੰ ਅੰਮਿ੍ਤਸਰ ਬੰਦ ਦਾ ਸੱਦਾ

ਅੰਮਿ੍ਤਸਰ, 25 ਮਈ (ਜਸਵੰਤ ਸਿੰਘ ਜੱਸ)- ਸਿੱਖ ਜਥੇਬੰਦੀ ਦਲ ਖ਼ਾਲਸਾ ਵਲੋਂ 6 ਜੂਨ ਨੂੰ ਸ੍ਰੀ ਹਰਿਮੰਦਰ ਸਾਹਿਬ 'ਤੇ ਹੋਏ ਫ਼ੌਜੀ ਹਮਲੇ ਦੇ ਰੋਸ, ਸਿੱਖ ਰੈਫਰੈਂਸ ਲਾਇਬ੍ਰੇਰੀ 'ਚੋਂ ਲੁੱਟੇ ਵੱਡਮੁੱਲੇ ਖ਼ਜ਼ਾਨੇ ਵਿਰੁੱਧ ਤੇ ਫ਼ੌਜੀ ਹਮਲੇ ਦੌਰਾਨ ਮਾਰੇ ਗਏ ਨਿਰਦੋਸ਼ ...

ਪੂਰੀ ਖ਼ਬਰ »

ਮਾਮਲਾ ਅਜਨਾਲਾ ਖੇਤਰ 'ਚ ਮਨਜ਼ੂਰਸ਼ੁਦਾ ਖੱਡਾਂ 'ਚੋਂ ਰੇਤ ਦੀ ਪੁਟਾਈ ਬੰਦ ਕਰਨ ਦਾ

ਅਜਨਾਲਾ, 25 ਮਈ (ਗੁਰਪ੍ਰੀਤ ਸਿੰਘ ਢਿੱਲੋਂ)- ਸਰਕਾਰ ਦੀਆਂ ਮਨਜ਼ੂਰਸ਼ੁਦਾ ਖੱਡਾਂ 'ਚੋਂ ਕੁੱਝ ਸ਼ਰਾਰਤੀ ਅਨਸਰਾਂ ਵਲੋਂ ਰੇਤ ਦੀ ਪੁਟਾਈ ਤੇ ਢੋਆ ਢੁਆਈ ਬੰਦ ਕਰਵਾਉਣ ਦੇ ਰੋਸ ਵਜੋਂ ਅੱਜ ਸਰਹੱਦੀ ਖੇਤਰ 'ਚੋਂ ਰੇਤ ਦੀ ਢੋਆ-ਢੁਆਈ ਕਰਕੇ ਆਪਣੇ ਪਰਿਵਾਰਾਂ ਦਾ ਪਾਲਣ ਪੋਸ਼ਣ ...

ਪੂਰੀ ਖ਼ਬਰ »

ਨੌਜਵਾਨ ਨੂੰ ਜ਼ਬਰਦਸਤੀ ਅਗਵਾ ਕਰ ਕੇ ਕੁੱਟਿਆ, 4 ਨੌਜਵਾਨ ਕਾਬੂ

ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਨਾਲ ਐਸਐਚਓ ਕਿਰਨਦੀਪ ਸਿੰਘ ਸੰਧੂ, ਏ.ਅੱੈਸ.ਆਈ ਆਗਿਆਪਾਲ ਸਿੰਘ, ਏ.ਐੱਸ.ਆਈ. ਬਲਕਾਰ ਸਿੰਘ ਅਤੇ ਪੁਲਸ ਪਾਰਟੀ | ਤਸਵੀਰ-ਰੱਖੜਾ ਬਿਆਸ, 25 ਮਈ (ਪਰਮਜੀਤ ਸਿੰਘ ਰੱਖੜਾ)- ਟਿਊਸ਼ਨ ਪੜ੍ਹਨ ਜਾਂਦੇ ਮੁੰਡੇ ਨਾਲ ਨੌਜਵਾਨ ...

ਪੂਰੀ ਖ਼ਬਰ »

ਮਾ: ਵੇਰਕਾ ਵਲੋਂ ਵਾਰਡ ਨੰ: 21 'ਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ

ਵੇਰਕਾ, 25 ਮਈ (ਪਰਮਜੀਤ ਸਿੰਘ ਬੱਗਾ)- ਹਲਕਾ ਪੂਰਬੀ ਦੀ ਵਾਰਡ ਨੰ:-21 ਦੇ ਇਲਾਕਿਆਂ 'ਚ ਸ਼ੁਰੂ ਕਰਵਾਏ ਗਏ ਵਿਕਾਸ ਕਾਰਜ਼ਾਂ ਦਾ ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨ: ਸਕੱਤਰ ਮਾ: ਹਰਪਾਲ ਸਿੰਘ ਵੇਰਕਾ ਤੇ ਇਲਾਕਾ ਕੌਾਸਲਰ ਪਰਮਿੰਦਰ ਕੌਰ ਹੁੰਦਲ ਦੁਆਰਾ ਜਾਇਜ਼ਾ ...

ਪੂਰੀ ਖ਼ਬਰ »

ਸਿਵਲ ਹਸਪਾਤਲ 'ਚ ਡੇਂਗੂ ਵਿਰੋਧੀ ਦਿਵਸ ਮਨਾਇਆ

ਅੰਮਿ੍ਤਸਰ, 25 ਮਈ (ਰੇਸ਼ਮ ਸਿੰਘ)- ਸਿਵਲ ਹਸਪਤਾਲ 'ਚ ਅੱਜ ਕੌਮੀ ਡੇਂਗੂ ਵਿਰੋਧੀ ਦਿਵਸ ਮਨਾਇਆ ਗਿਆ ਜਿਸ ਦੌਰਾਨ ਲੋਕਾਂ ਨੂੰ ਪੈਫਲੇਂਟ ਵੰਡ ਕੇ ਡੈਂਗੂ ਤੋਂ ਜਾਗਰੂਕ ਕੀਤਾ ਗਿਆ | ਇਸੇ ਦੌਰਾਨ ਸਿਵਲ ਸਰਜਨ ਵਲੋਂ ਅੱਜ ਡੇਂਗੂ ਤੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਇਕ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਬਾਬਾ ਬਕਾਲਾ ਨੇ ਕੀਤਾ ਕਿਸਾਨਾਂ ਨੂੰ ਜਾਗਰੂਕ

ਬਾਬਾ ਬਕਾਲਾ ਸਾਹਿਬ, 25 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)- ਪੰਜਾਬ ਸਰਕਾਰ ਪ੍ਰੀਜਰਵੇਸ਼ਨ ਆਫ਼ ਸੁਆਇਲ ਵਾਟਰ ਐਕਟ 2009 ਅਧੀਨ ਝੋਨੇ ਦੀ ਪਨੀਰੀ ਲਗਾਉਣ ਦੀ ਮਿਤੀ 20-05-2018 ਨਿਸ਼ਚਿਤ ਕੀਤੀ ਗਈ ਹੈ | ਅੱਜ ਇੱਥੇ ਖੇਤੀਬਾੜੀ ਅਫ਼ਸਰ ਬਾਬਾ ਬਕਾਲਾ ਕਸ਼ਮੀਰ ਸਿੰਘ ਬੋਹੜੂ ਵਲੋਂ ...

ਪੂਰੀ ਖ਼ਬਰ »

ਤੰਦਰੁਸਤ ਸਿਹਤ ਤੇ ਲੰਬੀ ਉਮਰ ਲਈ ਨਿਯਮਿਤ ਯੋਗਾ ਜ਼ਰੂਰੀ- ਡਾ. ਅਮਨਪ੍ਰੀਤ ਸਿੰਘ

ਮਜੀਠਾ, 25 ਮਈ (ਮਨਿੰਦਰ ਸਿੰਘ ਸੋਖੀ)- ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਵਿਖੇ ਯੋਗਾ ਕੈਂਪ 'ਚ ਬੱਚਿਆਂ ਨੂੰ ਜਾਗਰੂਕ ਕਰਦਿਆਂ ਡਾ: ਅਮਨਪ੍ਰੀਤ ਸਿੰਘ ਨੇ ਕਿਹਾ ਕਿ ਮਨੁੱਖ ਨੂੰ ਤੰਦਰੁਸਤ ਸਿਹਤ ਅਤੇ ਲੰਬੀ ਉਮਰ ਲਈ ਨਿਯਮਿਤ ਯੋਗਾ ਕਰਨਾ ਬਹੁਤ ਜਰੂਰੀ ...

ਪੂਰੀ ਖ਼ਬਰ »

ਪਿੰਡ ਮਹਿਤਾ ਦੇ ਛੱਪੜਾਂ ਦਾ ਪਾਣੀ ਓਵਰਫਲੋ ਹੋ ਕੇ ਘਰਾਂ 'ਚ ਵੜਨ ਨਾਲ ਫ਼ੈਲ ਸਕਦੀ ਹੈ ਬਿਮਾਰੀ

ਚੌਕ ਮਹਿਤਾ, 25 ਮਈ (ਜਗਦੀਸ਼ ਸਿੰਘ ਬਮਰਾਹ)- ਬੇਸ਼ਕ ਹਰ ਇਕ ਪਿੰਡ 'ਚ ਘਰਾਂ ਦੇ ਪਾਣੀ ਦੇ ਨਿਕਾਸ ਵਾਸਤੇ ਛੱਪੜ ਦਾ ਹੋਣਾ ਬਹੁਤ ਜ਼ਰੂਰੀ ਹੈ ਪਰ ਛੱਪੜਾਂ ਦੀ ਸਾਫ਼-ਸਫ਼ਾਈ ਦਾ ਕੰਮ ਬਹੁਤ ਢਿੱਲਾ ਹੋਣ ਕਰਕੇ ਇਹ ਛੱਪੜ ਅਕਸਰ ਹੀ ਬੀਮਾਰੀਆਂ ਫੈਲਾਉਣ 'ਚ ਵੱਡਾ ਯੋਗਦਾਨ ਪਾ ਰਹੇ ...

ਪੂਰੀ ਖ਼ਬਰ »

ਕਮਿਊਨਿਟੀ ਸਿਹਤ ਕੇਂਦਰ ਮਜੀਠਾ ਵਿਖੇ ਡੇਂਗੂ ਵਿਰੁੱਧ ਜਾਗਰੂਕਤਾ ਵਰਕਸ਼ਾਪ ਕਰਵਾਈ

ਮਜੀਠਾ, 25 ਮਈ (ਮਨਿੰਦਰ ਸਿੰਘ ਸੋਖੀ)- ਕਮਿਊਨਿਟੀ ਸਿਹਤ ਕੇਂਦਰ ਮਜੀਠਾ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ: ਤਰਲੋਚਨ ਸਿੰਘ ਦੀ ਅਗਵਾਈ 'ਚ ਡੇਂਗੂ ਤੇ ਮਲੇਰੀਆ ਦੀ ਰੋਕਥਾਮ ਵਾਸਤੇ ਜਾਗਰੂਕਤਾ ਵਰਕਸ਼ਾਪ ਲਗਾਈ ਗਈ, ਜਿਸ ਵਿਚ ਮਜੀਠਾ ਤੇ ਆਸ-ਪਾਸ ਪਿੰਡਾਂ ਦੇ ਆਮ ...

ਪੂਰੀ ਖ਼ਬਰ »

ਨਰਕ ਭਰਿਆ ਜੀਵਨ ਜੀਉਣ ਲਈ ਮਜ਼ਬੂਰ ਹਨ ਵਾਰਡ ਨੰ:-5 ਦੇ ਪ੍ਰੇਮ ਨਗਰ ਇਲਾਕੇ ਦੇ ਲੋਕ

ਅੰਮਿ੍ਤਸਰ, 16 ਮਈ (ਹਰਮਿੰਦਰ ਸਿੰਘ)¸ਨਗਰ ਨਿਗਮ ਦੀ ਵਾਰਡ ਨੰ: 5 ਦੇ ਅਧੀਨ ਆਉਂਦੇ ਇਲਾਕੇ ਪ੍ਰੇਮ ਨਗਰ ਸਾਹਮਣੇ ਪੁਰਾਣੀ ਕੇਂਦਰੀ ਦੇ ਵਸਨੀਕ ਲੋਕ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਰਕੇ ਨਰਕ ਭਰਿਆ ਜੀਵਨ ਵਤੀਤੀ ਕਰਨ ਲਈ ਮਜ਼ਬੂਰ ਹਨ | ਇਸ ਸਬੰਧ 'ਚ ਇਲਾਕੇ ਦੇ ਵਸਨੀਕਾਂ ...

ਪੂਰੀ ਖ਼ਬਰ »

ਜੀ. ਐੱਨ. ਡੀ. ਯੂ. ਦੀ ਨਾਨ-ਟੀਚਿੰਗ ਐਸੋਸੀਏਸ਼ਨ ਦੇ ਯਤਨਾਂ ਸਦਕਾ ਸੈਂਕੜੇ ਕਰਮਚਾਰੀਆਂ ਨੂੰ ਮਿਲੀਆਂ ਤਰੱਕੀਆਂ

ਅੰਮਿ੍ਤਸਰ, 25 ਮਈ (ਹਰਜਿੰਦਰ ਸਿੰਘ ਸ਼ੈਲੀ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਨਾਨ-ਟੀਚਿੰਗ ਐਸੋਸੀਏਸ਼ਨ ਦੇ ਯਤਨਾਂ ਸਦਕਾ ਤੇ ਵਰਸਿਟੀ ਦੇ ਉਪ ਕੁਲਪਤੀ ਪ੍ਰੋ: ਜਸਪਾਲ ਸਿੰਘ ਸੰਧੂ ਵਲੋਂ ਕਰਮਚਾਰੀਆਂ ਪ੍ਰਤੀ ਅਪਣਾਏ ਗਏ ਦਿ੍ਸ਼ਟੀਕੋਣ ਦੇ ਚਲਦਿਆਂ ਸੈਂਕੜੇ ...

ਪੂਰੀ ਖ਼ਬਰ »

ਐੱਸ. ਬੀ. ਐੱਸ. ਸਕੂਲ ਫ਼ਤਹਿਪੁਰ ਦਾ ਸਥਾਪਨਾ ਦਿਵਸ ਮਨਾਇਆ

ਨਵਾਂ ਪਿੰਡ, 25 ਮਈ (ਜਸਪਾਲ ਸਿੰਘ)- ਨਨਕਾਣਾ ਸਾਹਿਬ ਐੱਸ. ਬੀ. ਐੱਸ. ਸੀਨੀ. ਸੈਕੰ. ਸਕੂਲ ਫ਼ਤਹਿਪੁਰ ਰਾਜਪੂਤਾਂ ਦਾ 45ਵਾਂ ਸਥਾਪਨਾ ਦਿਵਸ ਸਕੂਲ ਸਮੂੰਹ 'ਚ ਐੱਮ. ਡੀ. ਬਲਵਿੰਦਰ ਸਿੰਘ ਫ਼ਤਿਹਪੁਰੀ ਦੀ ਸੁਯੋਗ ਉਸਾਰੂ ਅਗਵਾਈ ਹੇਠ ਉਤਸ਼ਾਹ ਪੂਰਵਕ ਮਨਾਇਆ ਗਿਆ, ਜਿਸ 'ਚ ...

ਪੂਰੀ ਖ਼ਬਰ »

ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰ ਯੂਨੀਅਨ ਦੀ ਮੀਟਿੰਗ ਹੋਈ

ਗੱਗੋਮਾਹਲ, 25 ਮਈ (ਬਲਵਿੰਦਰ ਸਿੰਘ ਸੰਧੂ)- ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰ ਯੂਨੀਅਨ ਦੀ ਮੀਟਿੰਗ ਗੁਰਦੁਆਰਾ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਗੱਗੋਮਾਹਲ ਵਿਖੇ ਬ੍ਰਾਂਚ ਪ੍ਰਧਾਨ ਸੁਖਬੀਰ ਸਿੰਘ, ਜਨਰਲ ਸਕੱਤਰ ਬਲਵਿੰਦਰ ਸਿੰਘ ਪੈੜੇਵਾਲ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਸੈਕਰਡ ਹਾਰਟ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ

ਮਜੀਠਾ, 25 ਮਈ (ਮਨਿੰਦਰ ਸਿੰਘ ਸੋਖੀ)- ਸੇਕਰਡ ਹਾਰਟ ਕਾਨਵੈਂਟ ਸਕੂਲ ਦਾ ਆਈ. ਸੀ. ਐੱਸ. ਈ. ਬੋਰਡ ਦਾ 10ਵੀਂ ਕਲਾਸ ਦਾ ਇਸ ਵਾਰ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਪਿ੍ੰ. ਸਿਸਟਰ ਬੈਟਸੀ ਨੇ ਦੱਸਿਆ ਕਿ ਇਸ ਵਾਰ 10ਵੀਂ ਕਲਾਸ ਦੀ ਪ੍ਰੀਖਿਆ 'ਚ ...

ਪੂਰੀ ਖ਼ਬਰ »

ਸ੍ਰੀ ਬਾਲਾ ਜੀ ਧਾਮ ਮੰਦਰ ਨਰਾਇਣਗੜ੍ਹ ਵਿਖੇ ਸਥਾਪਨਾ ਦਿਵਸ ਮਨਾਇਆ

ਛੇਹਰਟਾ, 25 ਮਈ (ਵਡਾਲੀ)¸ਸ੍ਰੀ ਬਾਲਾ ਜੀ ਧਾਮ ਮੰਦਿਰ ਨਰਾਇਣਗੜ੍ਹ ਵਿਖੇ 19ਵਾਂ ਸਥਾਪਨਾ ਦਿਵਸ ਤੇ ਸਲਾਨਾ ਹਵਨ ਉਤਸਵ ਪਰਮ ਗੁਰੂ ਸ੍ਰੀ ਸੁਰੇਸ਼ ਮੁਦਗਲ ਜੀ ਮਹਾਰਾਜ (ਗਵਾਲੀਅਰ ਵਾਲਿਆਂ) ਦੇ ਅਸ਼ੀਰਵਾਦ ਨਾਲ ਮੁੱਖ ਸੇਵਾਦਾਰ ਸੁਧੀਰ ਕੁਮਾਰ ਦਵੇਸਰ ਦੀ ਦੇਖ-ਰੇਖ ਹੇਠ 'ਚ ...

ਪੂਰੀ ਖ਼ਬਰ »

ਮਨਰੇਗਾ ਮਜ਼ਦੂਰ ਏਕਤਾ ਯੂਨੀਅਨ ਵਲੋਂ ਰੋਸ ਮੁਜ਼ਾਹਰਾ

ਮਜੀਠਾ, 25 ਮਈ (ਮਨਿੰਦਰ ਸਿੰਘ ਸੋਖੀ)- ਮਨਰੇਗਾ ਮਜਦੂਰ ਏਕਤਾ ਯੂਨੀਅਨ ਦੀ ਬਲਾਕ ਮਜੀਠਾ ਇਕਾਈ ਵਲੋਂ ਮਜਦੂਰਾਂ ਦੀਆਂ ਮੰਗਾਂ ਸਬੰਧੀ ਬਲਾਕ ਦਫ਼ਤਰ ਮਜੀਠਾ ਸਾਹਮਣੇ ਰੋਸ ਮੁਜ਼ਾਹਰਾ ਕੀਤਾ ਗਿਆ | ਜਿਸ ਵਿਚ ਵੱਡੀ ਗਿਣਤੀ ਵਿਚ ਮਨਰੇਗਾ ਮਜ਼ਦੂਰਾਂ ਨੇ ਭਾਗ ਲਿਆ | ਯੂਨੀਅਨ ...

ਪੂਰੀ ਖ਼ਬਰ »

ਗੁਰਦੁਆਰਾ ਬਾਬਾ ਜ਼ੋਰਾਵਰ ਤੇ ਬਾਬਾ ਫਤਹਿ ਸਿੰਘ ਦੇ ਹਾਲ ਦਾ ਲੈਂਟਰ ਪਾਇਆ

ਓਠੀਆ, 25 ਮਈ (ਗੁਰਵਿੰਦਰ ਸਿੰਘ ਛੀਨਾਂ)- ਤਹਿਸੀਲ ਅਜਨਾਲਾ ਦੇ ਪਿੰਡ ਉਮਰਪੁਰਾ ਵਿਖੇ ਅਜਨਾਲਾ ਚੋਗਾਵਾਂ ਸੜਕ 'ਤੇ ਬਾਬਾ ਸਰੂਪ ਸਿੰਘ ਚੰਡੀਗੜ੍ਹ ਵਾਲਿਆ ਵਲੋਂ ਸ਼ਹੀਦਾਂ ਦੀ ਯਾਦ 'ਚ ਉਸਾਰੇ ਜਾ ਰਹੇ ਗੁਰਦੁਆਰਾ ਬਾਬਾ ਜੋਰਾਵਰ ਸਿੰਘ ਤੇ ਬਾਬਾ ਫਤਿਹ ਸਿੰਘ ਦੇ ਉੱਪਰਲੇ ...

ਪੂਰੀ ਖ਼ਬਰ »

ਬੁੱਢਾਪਾ ਪੈਨਸ਼ਨ ਪ੍ਰਾਪਤ ਕਰਨ ਵਾਲੇ ਲਾਭਪਾਤਰੀਆਂ ਦਾ ਬੁਰਾ ਹਾਲ

ਬੱਚੀਵਿੰਡ, 25 ਮਈ (ਬਲਦੇਵ ਸਿੰਘ ਕੰਬੋ)- ਜੇਕਰ ਕਿਸੇ ਕਸਬੇ ਦੀ ਬੈਂਕ ਮੂਹਰੇ ਵੱਡੀ ਭੀੜ ਨਜ਼ਰ ਪਵੇ ਤਾਂ ਇਸ ਨੂੰ ਨੋਟਬੰਦੀ ਵਾਲੇ ਖਾਤਾਧਾਰਕ ਨਾ ਸਮਝ ਲੈਣਾ ਇਹ ਮੇਰੇ ਦੇਸ਼ ਦੇ ਸੀਨੀਅਰ ਨਾਗਰਿਕਾਂ ਦੀ ਹੋ ਰਹੀ ਦੁਰਦਸ਼ਾ ਦਾ ਪ੍ਰਤੱਖ ਨਮੂਨਾ ਹੈ, ਜਿਹੜੇ ਏ. ਸੀ. ਕਮਰਿਆਂ ...

ਪੂਰੀ ਖ਼ਬਰ »

ਸਮਾਜਿਕ ਸੰਗਠਨਾਂ ਵਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜਨਮ ਦਿਨ ਮੌਕੇ ਕੈਂਡਲ ਮਾਰਚ

ਅਜਨਾਲਾ, 25 ਮਈ (ਐਸ. ਪ੍ਰਸ਼ੋਤਮ)- ਅੱਜ ਸਥਾਨਕ ਸ਼ਹਿਰ 'ਚ ਸਰਗਰਮ ਵੱਖ-ਵੱਖ ਸਮਾਜਿਕ ਤੇ ਵਿਰਾਸਤੀ ਸੰਗਠਨਾਂ ਦੇ ਕਾਰਕੁੰਨਾਂ ਸਮੇਤ ਆਗੂਆਂ ਨੇ ਨੌਜਵਾਨ ਪੀੜੀ ਦੇ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ ਮਨਾਇਆ ਤੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੀ ਫੋਟੋ 'ਤੇ ਸ਼ਰਧਾ ...

ਪੂਰੀ ਖ਼ਬਰ »

ਮੋਰ ਸਿੰਘ ਖਾਨਵਾਲ ਦੇ ਜ਼ਿਲ੍ਹਾ ਮੀਡੀਆ ਇੰਚਾਰਜ ਚੁਣੇ ਜਾਣ 'ਤੇ ਸਨਮਾਨ ਸਮਾਗਮ

ਅਜਨਾਲਾ, 25 ਮਈ (ਐਸ. ਪ੍ਰਸ਼ੋਤਮ)- ਅੱਜ ਅਜਨਾਲਾ 'ਚ ਭਾਜਪਾ ਜ਼ਿਲ੍ਹਾ ਦਿਹਾਤੀ ਦੇ ਦਫ਼ਤਰ ਵਿਖੇ ਭਾਜਪਾ ਜ਼ਿਲ੍ਹਾ ਦਿਹਾਤੀ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ ਕਰਨ ਤੇ ਮੀਡੀਆ ਖੇਤਰ 'ਚ ਨਵੀਂ ਰੂਹ ਫੂਕਣ ਲਈ ਹੋਏ ਵਿਚਾਰ ਵਟਾਂਦਰੇ ਉਪਰੰਤ ਜ਼ਿਲ੍ਹਾ ਦਿਹਾਤੀ ਪ੍ਰਧਾਨ ਬਾਊ ...

ਪੂਰੀ ਖ਼ਬਰ »

ਬਿਕਰਮਜੀਤ ਸਿੰਘ ਤਰਸਿੱਕਾ ਬਲਾਕ ਦੇ ਪ੍ਰਧਾਨ ਨਿਯੁਕਤ

ਤਰਸਿੱਕਾ, 25 ਮਈ (ਅਤਰ ਸਿੰਘ ਤਰਸਿੱਕਾ)- ਡੈਮੋਕਰੇਟਿਕ ਪਾਰਟੀ ਆਫ਼ ਇੰਡੀਆ ਦੀ ਇਕ ਅਹਿਮ ਮੀਟਿੰਗ ਨਿਰਮਲ ਸਿੰਘ ਬਾਠ ਪਾਰਟੀ ਚੀਫ਼ ਦੀ ਪ੍ਰਧਾਨਗੀ ਹੇਠ ਚਰਨ ਸਿੰਘ ਜੰਡ ਦੇ ਗ੍ਰਹਿ ਪਿੰਡ ਤਰਸਿੱਕਾ ਵਿਖੇ ਹੋਈ, ਜਿਸ 'ਚ ਪਾਰਟੀ ਨੂੰ ਹੋਰ ਮਜ਼ਬੁਤ ਕਰਨ ਲਈ ਬਿਕਰਮਜੀਤ ...

ਪੂਰੀ ਖ਼ਬਰ »

ਸੈਕਰਡ ਲਾਈਟ ਸਕੂਲ 'ਚ ਅੱਵਲ ਬੱਚੇ ਸਨਮਾਨਿਤ

ਨਵਾਂ ਪਿੰਡ, 25 ਮਈ (ਜਸਪਾਲ ਸਿੰਘ)- ਸੈਕਰਡ ਲਾਈਟ ਸੀਨੀ. ਸੈਕੰ. ਸਕੂਲ ਫ਼ਤਿਹਪੁਰ ਰਾਜਪੂਤਾਂ ਦਾ 12ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ, ਇਸ ਸਬੰਧੀ ਸਕੂਲ ਸਮੂੰਹ 'ਚ ਹੋਏ ਸਨਮਾਨ ਸਮਾਗਮ ਮੌਕੇ ਸਕੂਲ ਮੁੱਖ ਪ੍ਰਬੰਧਕਾ ਅਰਪਿੰਦਰ ਕੌਰ ਥਿੰਦ ਵਲੋਂ ਇਸ 'ਚੋਂ ਅਵੱਲ ਆਏ ...

ਪੂਰੀ ਖ਼ਬਰ »

ਕੰਵਰਪ੍ਰਤਾਪ ਸਿੰਘ ਅਜਨਾਲਾ ਨੇ ਫੂਡ ਸੇਫਟੀ ਵੈਨ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

ਅਜਨਾਲਾ, 25 ਮਈ (ਗੁਰਪ੍ਰੀਤ ਸਿੰਘ ਢਿੱਲੋਂ, ਐੱਸ. ਪ੍ਰਸ਼ੋਤਮ)- ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਸਿਹਤ ਵਿਭਾਗ ਵਲੋਂ ਖਾਣ ਪੀਣ ਵਾਲੀਆਂ ਵਸਤੂਆਂ ਦੇ ਸੈਂਪਲ ਭਰ ਕੇ ਮੌਕੇ 'ਤੇ ਰਿਪੋਰਟ ਦੇਣ ਸਬੰਧੀ ਚਲਾਈ ਜਾ ਰਹੀ ਫੂਡ ਸੇਫਟੀ ਵੈਨ ਨੂੰ ਅੱਜ ਕੰਵਰਪ੍ਰਤਾਪ ਸਿੰਘ ...

ਪੂਰੀ ਖ਼ਬਰ »

ਮੂਰਤੀ ਸਥਾਪਨਾ ਦਿਵਸ ਮਨਾਇਆ

ਅਜਨਾਲਾ, 25 ਮਈ (ਗੁਰਪ੍ਰੀਤ ਸਿੰਘ ਢਿੱਲੋਂ)- ਸਥਾਨਿਕ ਸਬਜ਼ੀ ਮੰਡੀ ਬਾਈਪਾਸ ਰੋਡ 'ਤੇ ਸਥਿਤ ਮੰਦਰ ਸ੍ਰੀ ਲਾਲ ਦੁਆਰਾ ਵਿਖੇ ਸੰਗਤਾਂ ਵਲੋਂ ਸ਼ਿਵ ਪਰਿਵਾਰ ਦਾ ਪੰਜਵਾਂ ਮੂਰਤੀ ਸਥਾਪਨਾ ਦਿਵਸ ਧਾਰਮਿਕ ਮਰਿਆਦਾ ਅਨੁਸਾਰ ਬੜੀ ਧੂਮ-ਧਾਮ ਨਾਲ ਮਨਾਇਆ ਗਿਆ | ਸਭ ਤੋਂ ...

ਪੂਰੀ ਖ਼ਬਰ »

ਜੂਨ '84 ਦੇ ਘੱਲੂਘਾਰੇ ਨੂੰ ਸਮਰਪਿਤ ਸ਼ਹੀਦੀ ਸਮਾਗਮਾਂ ਪ੍ਰਤੀ ਸੰਗਤਾਂ 'ਚ ਭਾਰੀ ਉਤਸ਼ਾਹ- ਸੰਤ ਸਮਾਜ

ਚੌਕ ਮਹਿਤਾ, 25 ਮਈ (ਧਰਮਿੰਦਰ ਸਿੰਘ ਭੰਮਰਾ)- ਦਮਦਮੀ ਟਕਸਾਲ ਦੇ ਮੁਖੀ ਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਭਿੰਡਰਾਂਵਾਲੇ ਦੀ ਅਗਵਾਈ 'ਚ ਜੂਨ 1984 ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦੀ ਪਵਿੱਤਰ ਯਾਦ ਨੂੰ ਸਮਰਪਿਤ ਜ਼ਿਲ੍ਹਾ ਅੰਮਿ੍ਤਸਰ, ...

ਪੂਰੀ ਖ਼ਬਰ »

ਕੁਦਰਤੀ ਸੋਮਿਆਂ ਨੂੰ ਗੰਧਲਾ ਕਰਕੇ ਜੀਵਨਧਾਰਾ ਨੂੰ ਖਤਰੇ 'ਚ ਪਾਇਆ ਜਾ ਰਿਹੈ- ਐਡ. ਵਰਿੰਦਰ ਕੌਰ

ਅਜਨਾਲਾ, 25 ਮਈ (ਗੁਰਪ੍ਰੀਤ ਸਿੰਘ ਢਿੱਲੋਂ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦੇ ਅਵੇਸਲੇਪਣ ਕਾਰਨ ਹੀ ਕੁਦਰਤੀ ਸੋਮਿਆਂ ਨੂੰ ਗੰਧਲਾ ਕਰਕੇ ਜੀਵਨਧਾਰਾ ਨੂੰ ਖਤਰੇ ਵਿਚ ਪਾਇਆ ਜਾ ਰਿਹਾ ਹੈ | ਇਹ ਪ੍ਰਗਟਾਵਾ ਇਸਤਰੀ ਅਕਾਲੀ ਦਲ ...

ਪੂਰੀ ਖ਼ਬਰ »

ਸਰਹੱਦੀ ਪੱਤਰਕਾਰ ਮੰਚ ਦੀ ਮੀਟਿੰਗ ਕੱਲ੍ਹ

ਰਾਮ ਤੀਰਥ, 25 ਮਈ (ਧਰਵਿੰਦਰ ਸਿੰਘ ਔਲਖ)- ਸਰਹੱਦੀ ਖੇਤਰ ਦੇ ਪੱਤਰਕਾਰਾਂ ਦੇ ਪੀਲੇ ਕਾਰਡ ਨਾ ਬਣਾਏ ਜਾਣ ਅਤੇ ਪੱਤਰਕਾਰਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਦੇ ਖਿਲਾਫ਼ ਸਰਹੱਦੀ ਪੱਤਰਕਾਰ ਮੰਚ ਚੋਗਾਵਾਂ-ਲੋਪੋਕੇ ਦੀ ਹੰਗਾਮੀ ਮੀਟਿੰਗ ਸ਼ਹੀਦ ਭਗਤ ਸਿੰਘ ਪਬਲਿਕ ...

ਪੂਰੀ ਖ਼ਬਰ »

ਜ: ਉਮਰਾ ਨੰਗਲ-ਜੀਵਨ ਗਾਥਾ' ਜਲਦੀ ਹੋਵੇਗੀ ਲੋਕ ਅਰਪਿਤ- ਪਰਮਰਾਜ ਉਮਰਾ ਨੰਗਲ

ਬਾਬਾ ਬਕਾਲਾ ਸਾਹਿਬ, 25 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)- ਪੰਜਾਬ ਦੇ ਨਾਮੀਂ ਸਾਹਿਤਕਾਰਾਂ, ਸਿਆਸੀ, ਧਾਰਮਿਕ ਤੇ ਸਮਾਜ ਸੇਵੀ ਸ਼ਖ਼ਸੀਅਤਾਂ ਵਲੋਂ ਰਚਿਤ ਮਾਝੇ ਦੇ ਨਿਧੜਕ ਸਿਆਸੀ ਜਰਨੈਲ ਤੇ ਸਾਬਕਾ ਮਾਲ ਮੰਤਰੀ ਪੰਜਾਬ ਮਰਹੂਮ 'ਜਥੇ. ਜੀਵਨ ਸਿੰਘ ਉਮਰਾ ਨੰਗਲ ਦੀ ਜੀਵਨ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX