ਤਾਜਾ ਖ਼ਬਰਾਂ


ਨਾਭਾ ਵਿਧਾਨ ਸਭਾ ਵਿੱਚ ਚਾਰ ਵਜੇ ਤੱਕ ਅਠਵੰਜਾ ਪ੍ਰਤੀਸ਼ਤ ਪੋਲਿੰਗ ਹੋਈ
. . .  2 days ago
ਆਈ.ਈ.ਡੀ ਧਮਾਕੇ 'ਚ 2 ਜਵਾਨ ਜ਼ਖਮੀ
. . .  18 minutes ago
ਰਾਏਪੁਰ, 21 ਮਈ - ਛੱਤੀਸਗੜ੍ਹ ਦੇ ਸੁਕਮਾ ਜ਼ਿਲ੍ਹੇ 'ਚ ਹੋਏ ਆਈ.ਈ.ਡੀ ਧਮਾਕੇ 'ਚ ਡੀ.ਆਰ.ਜੀ ਦੇ 2 ਜਵਾਨ ਜ਼ਖਮੀ ਹੋਏ...
ਮੁਇਨੁਲ ਹੱਕ ਭਾਰਤ 'ਚ ਭਾਰਤ ਦੇ ਨਵੇਂ ਹਾਈ ਕਮਿਸ਼ਨਰ ਨਿਯੁਕਤ
. . .  20 minutes ago
ਇਸਲਾਮਾਬਾਦ, 21 - ਪਾਕਿਸਤਾਨ ਨੇ ਮੁਇਨੁਲ ਹੱਕ ਨੂੰ ਭਾਰਤ 'ਚ ਆਪਣਾ ਨਵਾਂ ਹਾਈ ਕਮਿਸ਼ਨਰ ਨਿਯੁਕਤ ਕੀਤਾ...
ਅਮਿਤ ਸ਼ਾਹ ਅੱਜ ਕਰਨਗੇ ਐਨ.ਡੀ.ਏ ਆਗੂਆਂ ਨਾਲ ਮੁਲਾਕਾਤ
. . .  41 minutes ago
ਨਵੀਂ ਦਿੱਲੀ, 21 ਮਈ - ਐਗਜ਼ਿਟ ਪੋਲ ਤੋਂ ਬਾਅਦ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਸਰਕਾਰ ਦੇ ਗਠਨ ਨੂੰ ਲੈ ਕੇ ਐਨ.ਡੀ.ਏ ਦੇ ਆਗੂਆਂ ਨਾਲ ਮੁਲਾਕਾਤ...
ਬੋਰਵੈਲ 'ਚ ਡਿੱਗੀ ਬੱਚੀ ਦੀ ਮੌਤ
. . .  43 minutes ago
ਜੋਧਪੁਰ, 21 ਮਈ - ਰਾਜਸਥਾਨ ਦੇ ਜੋਧਪੁਰ ਵਿਖੇ ਬੀਤੀ ਸ਼ਾਮ ਬੋਰਵੈਲ 'ਚ ਡਿੱਗੀ ਬੱਚੀ ਦੀ ਮੌਤ ਹੋ ਗਈ। 13 ਘੰਟੇ ਚੱਲੇ ਬਚਾਅ ਅਭਿਆਨ ਤੋਂ ਬਾਅਦ ਵੀ ਬੱਚੀ ਨੂੰ ਬਚਾਇਆ ਨਹੀ ਜਾ...
ਨਿਕੋਬਾਰ 'ਚ ਭੂਚਾਲ ਦੇ ਝਟਕੇ ਮਹਿਸੂਸ
. . .  38 minutes ago
ਨਵੀਂ ਦਿੱਲੀ, 21 ਮਈ - ਨਿਕੋਬਾਰ 'ਚ ਅੱਜ ਸਵੇਰੇ 2.30 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 4.5 ਮਾਪੀ...
ਸਾਬਕਾ ਐੱਫ-1 ਚੈਂਪੀਅਨ ਨਿਕੀ ਲਉਡਾ ਦਾ ਦੇਹਾਂਤ
. . .  about 1 hour ago
ਨਵੀਂ ਦਿੱਲੀ, 21 ਮਈ - ਸਾਬਕਾ ਐੱਫ-1 ਚੈਂਪੀਅਨ ਨਿਕੀ ਲਉਡਾ ਦਾ 70 ਸਾਲ ਦੀ ਉਮਰ 'ਚ ਦੇਹਾਂਤ ਹੋ ਗਿਆ। ਇਸ ਦੀ ਪੁਸ਼ਟੀ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ...
ਅੱਜ ਦਾ ਵਿਚਾਰ
. . .  about 1 hour ago
ਪਿੰਡ ਵਲੀਪੁਰ ਵਿਖੇ ਆਰ.ਐੱਮ.ਪੀ. ਡਾਕਟਰ ਨੂੰ ਗੋਲੀਆਂ ਮਾਰ ਕੇ ਕੀਤਾ ਜ਼ਖ਼ਮੀ
. . .  1 day ago
ਤਰਨ ਤਾਰਨ, 20 ਮਈ (ਹਰਿੰਦਰ ਸਿੰਘ)-ਥਾਣਾ ਸਦਰ ਤਰਨ ਤਾਰਨ ਅਧੀਨ ਪੈਂਦੇ ਪਿੰਡ ਵਲੀਪੁਰ ਵਿਖੇ ਆਰ.ਐਮ.ਪੀ. ਡਾਕਟਰ ਵਜੋਂ ਕੰਮ ਕਰਦੇ ਇਕ ਵਿਅਕਤੀ ਨੂੰ ਪਿੰਡ ਦੇ ਇਕ ਨੌਜਵਾਨ ਨੇ ਆਪਣੇ ਸਾਥੀਆਂ
ਦਿੱਲੀ ਦੇ ਸੰਗਮ ਬਿਹਾਰ 'ਚ ਵਿਅਕਤੀ ਦਾ ਚਾਕੂ ਮਾਰ ਕੇ ਕਤਲ
. . .  1 day ago
ਨਵੀਂ ਦਿੱਲੀ, 20 ਮਈ- ਦਿੱਲੀ ਦੇ ਸੰਗਮ ਬਿਹਾਰ 'ਚ ਇਕ 29 ਸਾਲ ਦੇ ਵਿਅਕਤੀ ਦਾ ਕੁਝ ਅਣਪਛਾਤੇ ਹਮਲਾਵਰਾਂ ਵੱਲੋਂ ਚਾਕੂ ਮਾਰ ਕੇ ਕਤਲ ਕੀਤਾ ਜਾਣ ਦੀ ਮਾਮਲਾ ਸਾਹਮਣੇ ਆਇਆ...
ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਰਾਜਾਸਾਂਸੀ 'ਚ 22 ਮਈ ਨੂੰ ਮੁੜ ਪੈਣਗੀਆਂ ਵੋਟਾਂ
. . .  1 day ago
ਅੰਮ੍ਰਿਤਸਰ, 20 ਮਈ (ਅਮਨ ਮੈਨੀ) - ਰਾਜਾਸਾਂਸੀ ਵਿਧਾਨ ਸਭਾ ਹਲਕੇ ਦੇ ਪੋਲਿੰਗ ਸਟੇਸ਼ਨ ਨੰਬਰ 123 'ਤੇ 22 ਮਈ ਨੂੰ ਮੁੜ ਵੋਟਾਂ ਪੈਣਗੀਆਂ। ਇਸ ਦੇ ਨਾਲ ਹੀ ਦੱਸ ਦੇਈਏ ਕਿ ਵੋਟਿੰਗ ਦਾ ਸਮਾਂ 7 ਵਜੇ ਤੋਂ ਸ਼ਾਮ 6 ਵਜੇ ਤਕ ਹੋਵੇਗਾ। ਇਸ ਸੰਬੰਧੀ....
ਨਸ਼ੇ ਦੀ ਓਵਰ ਡੋਜ਼ ਲੈਣ ਕਾਰਨ ਨੌਜਵਾਨ ਦੀ ਮੌਤ
. . .  1 day ago
ਹੰਡਿਆਇਆ, 20 ਮਈ (ਗੁਰਜੀਤ ਸਿੰਘ ਖੁੱਡੀ)- ਜ਼ਿਲ੍ਹਾ ਬਰਨਾਲਾ ਦੇ ਪਿੰਡ ਖੁੱਡੀ ਕਲਾਂ ਵਿਖੇ ਆਏ ਪਿੰਡ ਮਾਂਗੇਵਾਲ ਦੇ ਵਾਸੀ ਸੁਖਦੇਵ ਸਿੰਘ ਪੁੱਤਰ ਦਰਸ਼ਨ ਦੀ ਨਸ਼ੇ ਦੀ ਓਵਰ ਡੋਜ਼ ਲੈਣ ਦੇ ਕਾਰਨ....
ਮਹਾਰਾਸ਼ਟਰ ਮਹਿਲਾ ਕਮਿਸ਼ਨ ਨੇ ਵਿਵੇਕ ਓਬਰਾਏ ਨੂੰ ਨੋਟਿਸ ਕੀਤਾ ਜਾਰੀ
. . .  1 day ago
ਨਵੀਂ ਦਿੱਲੀ, 20 ਮਈ- ਬਾਲੀਵੁੱਡ ਅਦਾਕਾਰ ਵਿਵੇਕ ਓਬਰਾਏ ਇੰਨੀ ਦਿਨੀਂ ਆਪਣੀ ਫ਼ਿਲਮ 'ਪੀ.ਐਮ ਨਰਿੰਦਰ ਮੋਦੀ' ਨੂੰ ਲੈ ਕੇ ਚਰਚਾ ਦਾ ਵਿਸ਼ਾ ਬਣੇ ਹੋਏ ਹਨ। ਇਸ ਦੌਰਾਨ, ਐਗਜ਼ਿਟ ਪੋਲ ਦੇ ਨਤੀਜਿਆਂ ਨੂੰ ਲੈ ਕੇ ਵਿਵੇਕ ਨੇ ਆਪਣੇ ਟਵਿਟਰ ਹੈਂਡਲ 'ਤੇ ਇਕ ਪੋਸਟ ....
ਅਫ਼ਗ਼ਾਨਿਸਤਾਨ 'ਚ 11 ਤਾਲਿਬਾਨੀ ਅੱਤਵਾਦੀ ਢੇਰ
. . .  1 day ago
ਕਾਬੁਲ, 20 ਮਈ- ਅਫ਼ਗ਼ਾਨਿਸਤਾਨ ਦੇ ਪੱਛਮੀ ਪ੍ਰਾਂਤ ਫਰਾਹ 'ਚ ਨਾਟੋ ਦੀ ਅਗਵਾਈ ਹੇਠ ਗੱਠਜੋੜ ਫੌਜ ਦੇ ਹਵਾਈ ਹਮਲਿਆਂ 'ਚ 11 ਅੱਤਵਾਦੀ ਮਾਰੇ ਗਏ ਹਨ। ਸੂਬਾਈ ਪੁਲਿਸ ਦੇ ਬੁਲਾਰੇ ਵੱਲੋਂ ਇਹ ਜਾਣਕਾਰੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਗੱਠਜੋੜ....
ਮਮਤਾ ਨੂੰ ਮਿਲਣ ਲਈ ਕੋਲਕਾਤਾ ਪਹੁੰਚੇ ਚੰਦਰਬਾਬੂ ਨਾਇਡੂ
. . .  1 day ago
ਕੋਲਕਾਤਾ, 20 ਮਈ- ਤੇਲਗੂ ਦੇਸ਼ਮ ਪਾਰਟੀ ਦੇ ਪ੍ਰਧਾਨ ਚੰਦਰਬਾਬੂ ਨਾਇਡੂ ਤ੍ਰਿਣਮੂਲ ਕਾਂਗਰਸ ਦੀ ਪ੍ਰਧਾਨ ਅਤੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਮਿਲਣ ਲਈ ਅੱਜ...
ਘਰੇਲੂ ਲੜਾਈ ਦੌਰਾਨ ਹਿੰਸਕ ਹੋਇਆ ਪਤੀ, ਦੰਦੀਆਂ ਵੱਢ ਕੇ ਕੱਟਿਆ ਪਤਨੀ ਦਾ ਨੱਕ
. . .  1 day ago
ਪਿਕਅਪ ਵਲੋਂ ਟੱਕਰ ਮਾਰੇ ਜਾਣ ਕਾਰਨ ਮਾਂ-ਪੁੱਤ ਦੀ ਮੌਤ
. . .  1 day ago
ਅੰਮ੍ਰਿਤਸਰ ਦੇ ਪਿੰਡ ਸ਼ਹੂਰਾ ਦੇ ਇੱਕ ਪੋਲਿੰਗ ਬੂਥ ਦੀ ਚੋਣ ਰੱਦ
. . .  1 day ago
ਜੇਲ੍ਹ 'ਚ ਬੰਦ ਨਵਾਜ਼ ਸ਼ਰੀਫ਼ ਨੇ ਹਾਈਕੋਰਟ 'ਚ ਫਿਰ ਦਾਇਰ ਕੀਤੀ ਜ਼ਮਾਨਤ ਪਟੀਸ਼ਨ
. . .  1 day ago
ਅੱਤਵਾਦੀਆਂ ਵਲੋਂ ਗੋਲੀਆਂ ਮਾਰ ਕੇ ਜ਼ਖ਼ਮੀ ਕੀਤੇ ਸਿਆਸੀ ਆਗੂ ਦੀ ਮੌਤ
. . .  1 day ago
ਪਾਕਿਸਤਾਨੀ ਕ੍ਰਿਕਟਰ ਆਸਿਫ਼ ਅਲੀ ਦੀ ਦੋ ਸਾਲਾ ਦੀ ਧੀ ਕੈਂਸਰ ਕਾਰਨ ਮੌਤ
. . .  1 day ago
ਲੁਧਿਆਣਾ 'ਚ ਚੱਲਦੇ ਆਟੋ ਨੂੰ ਅਚਾਨਕ ਲੱਗੀ ਅੱਗ
. . .  1 day ago
ਐਡਮਿਰਲ ਸੁਨੀਲ ਲਾਂਬਾ ਨੇ ਰਾਸ਼ਟਰਪਤੀ ਕੋਵਿੰਦ ਨਾਲ ਕੀਤੀ ਮੁਲਾਕਾਤ
. . .  1 day ago
ਮਹਾਰਾਸ਼ਟਰ ਦੇ ਗੜ੍ਹਚਿਰੌਲੀ 'ਚ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਮੁਠਭੇੜ
. . .  1 day ago
ਤਲਵੰਡੀ ਸਾਬੋ ਗੋਲੀਬਾਰੀ ਮਾਮਲਾ : ਸਾਬਕਾ ਅਕਾਲੀ ਵਿਧਾਇਕ ਸਮੇਤ ਸਾਥੀਆਂ 'ਤੇ ਮਾਮਲਾ ਦਰਜ
. . .  1 day ago
ਕੌਮਾਂਤਰੀ ਸਰਹੱਦ ਤੋਂ ਲੱਖਾਂ ਦੀ ਨਕਦੀ ਸਣੇ ਪੰਜ ਸ਼ੱਕੀ ਗ੍ਰਿਫ਼ਤਾਰ
. . .  1 day ago
ਬਿਸ਼ਕੇਕ ਵਿਖੇ ਹੋਣ ਵਾਲੀ ਐੱਸ. ਸੀ. ਓ. ਦੇ ਵਿਦੇਸ਼ ਮੰਤਰੀਆਂ ਦੀ ਬੈਠਕ 'ਚ ਹਿੱਸਾ ਲੈਣਗੇ ਸੁਸ਼ਮਾ ਸਵਰਾਜ
. . .  1 day ago
ਕਾਲਾ ਹਿਰਨ ਸ਼ਿਕਾਰ ਮਾਮਲਾ : ਸੈਫ਼, ਤੱਬੂ, ਸੋਨਾਲੀ, ਨੀਲਮ ਦੀਆਂ ਵਧੀਆਂ ਮੁਸ਼ਕਲਾਂ, ਫਿਰ ਜਾਰੀ ਹੋਏ ਨੋਟਿਸ
. . .  1 day ago
ਲੈਫ਼ਟੀਨੈਂਟ ਜਨਰਲ ਰਣਬੀਰ ਸਿੰਘ ਨੇ ਕਿਹਾ- 2016 'ਚ ਹੋਈ ਪਹਿਲੀ ਸਰਜੀਕਲ ਸਟ੍ਰਾਈਕ
. . .  1 day ago
ਪਤਨੀ ਦੀ ਹੱਤਿਆ ਤੋਂ ਬਾਅਦ ਪਤੀ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼
. . .  1 day ago
ਲੋਕ ਸਭਾ ਚੋਣਾਂ ਦੇ ਖ਼ਤਮ ਹੁੰਦਿਆਂ ਹੀ ਕੁੱਲੂ ਰਵਾਨਾ ਹੋਏ ਸੰਨੀ ਦਿਓਲ
. . .  1 day ago
ਮਾਇਆਵਤੀ ਨੂੰ ਮਿਲਣ ਪਹੁੰਚੇ ਅਖਿਲੇਸ਼ ਯਾਦਵ
. . .  1 day ago
ਕੱਲ੍ਹ ਹੋ ਸਕਦੀ ਹੈ ਕੇਂਦਰੀ ਕੈਬਨਿਟ ਦੀ ਬੈਠਕ
. . .  1 day ago
ਓਮਪ੍ਰਕਾਸ਼ ਰਾਜਭਰ ਉੱਤਰ ਪ੍ਰਦੇਸ਼ ਕੈਬਨਿਟ ਤੋਂ ਬਰਖ਼ਾਸਤ, ਯੋਗੀ ਨੇ ਰਾਜਪਾਲ ਕੋਲ ਕੀਤੀ ਸੀ ਸਿਫ਼ਾਰਸ਼
. . .  1 day ago
ਰੇਲ ਗੱਡੀ ਹੇਠਾਂ ਆਉਣ ਕਾਰਨ ਔਰਤ ਦੀ ਮੌਤ
. . .  1 day ago
ਸਿੰਗਾਪੁਰ ਜਾ ਰਹੇ ਜਹਾਜ਼ ਦੀ ਚੇਨਈ ਦੇ ਹਵਾਈ ਅੱਡੇ 'ਤੇ ਹੋਈ ਐਮਰਜੈਂਸੀ ਲੈਂਡਿੰਗ
. . .  1 day ago
ਬ੍ਰਾਜ਼ੀਲ ਦੇ ਬਾਰ 'ਚ ਹੋਈ ਗੋਲੀਬਾਰੀ 'ਚ 11 ਲੋਕਾਂ ਦੀ ਮੌਤ
. . .  1 day ago
ਦੋ ਬੱਸਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ 2 ਯਾਤਰੀਆਂ ਦੀ ਮੌਤ, 20 ਜ਼ਖ਼ਮੀ
. . .  1 day ago
ਐਗਜ਼ਿਟ ਪੋਲ ਨਾਲ ਸ਼ੇਅਰ ਬਾਜ਼ਾਰ ਵਿਚ ਤੇਜ਼ੀ
. . .  about 1 hour ago
ਲੋੜ ਪਈ ਤਾਂ ਕਾਂਗਰਸ ਨੂੰ ਦੇ ਸਕਦੈ ਹਾਂ ਸਮਰਥਨ
. . .  28 minutes ago
ਕਾਂਗਰਸੀ ਵਰਕਰਾਂ ਤੇ ਜਾਨਲੇਵਾ ਹਮਲਾ 4 ਜ਼ਖ਼ਮੀ
. . .  53 minutes ago
ਚੱਲਦੀ ਬੱਸ 'ਚ ਲੱਗੀ ਭਿਆਨਕ ਅੱਗ
. . .  54 minutes ago
ਕੈਪਟਨ ਅਮਰਿੰਦਰ ਸਿੰਘ, ਪ੍ਰਨੀਤ ਕੌਰ, ਬੀਬਾ ਜੈਇੰਦਰ ਕੌਰ ਵੋਟ ਪਾਉਣ ਲਈ ਪੁੱਜੇ
. . .  2 days ago
ਮਹਿਲਾ ਵੋਟਰ ਨੂੰ ਆਕਰਸ਼ਤ ਕਰਨ ਲਈ ਬਣਾਇਆ ਗਿਆ ਪਿੰਕ ਪੋਲਿੰਗ ਬੂਥ ਦੇ ਬਾਹਰ ਖੜ੍ਹੇ ਚੋਣ ਮੁਲਾਜ਼ਮ
. . .  2 days ago
ਖੇਮਕਰਨ : ਪਿੰਡ ਘਰਿਆਲਾ 'ਚ ਕੁਲ ਵੋਟਾਂ 7044 'ਚੋਂ ਕੇਵਲ 3630 ਵੋਟਾਂ ਪੋਲ ਹੋਈਆਂ
. . .  2 days ago
ਲੁਧਿਆਣਾ 'ਚ ਹੋਈ 62.15 ਫ਼ੀਸਦੀ ਵੋਟਿੰਗ
. . .  2 days ago
ਬੱਚੀਵਿੰਡ-ਪਿੰਡ ਸਾਰੰਗੜਾ ਵਿਖੇ ਦੇਰ ਸ਼ਾਮ ਹੋਈ ਹਿੰਸਾ ਵਿਚ ਅਕਾਲੀ ਸਮਰਥਕ ਜ਼ਖਮੀ
. . .  2 days ago
ਸ੍ਰੀ ਮੁਕਤਸਰ ਸਾਹਿਬ: ਰਾਣੀਵਾਲਾ ਵਿਖੇ ਵੋਟਿੰਗ ਪਾਰਟੀ ਦੀ ਬੱਸ ਨੂੰ ਘੇਰਿਆ
. . .  2 days ago
ਲੋਕ ਸਭਾ ਹਲਕਾ ਫ਼ਤਿਹਗੜ੍ਹ ਸਾਹਿਬ ਵਿਚ 65.65 ਫ਼ੀਸਦੀ ਵੋਟਾਂ ਪਈਆਂ-ਡਾ. ਪ੍ਰਸ਼ਾਂਤ ਕੁਮਾਰ ਗੋਇਲ
. . .  2 days ago
ਲੋਕ ਸਭਾ ਹਲਕਾ ਖਡੂਰ ਸਾਹਿਬ ਵਿਚ ਵੋਟਾਂ ਦੌਰਾਨ ਹੋਇਆ 64.17 ਫ਼ੀਸਦੀ ਮਤਦਾਨ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 13 ਜੇਠ ਸੰਮਤ 550

ਤਰਨਤਾਰਨ

ਸਮੱਗਲਰ ਪਾਸੋਂ ਕਿੱਲੋ ਹੈਰੋਇਨ, ਪਿਸਟਲ, ਮੈਗ਼ਜ਼ੀਨ, ਤੇ ਕਾਰਤੂਸ ਬਰਾਮਦ

ਤਰਨ ਤਾਰਨ, 25 ਮਈ (ਹਰਿੰਦਰ ਸਿੰਘ)-ਫ਼ਰੀਦਕੋਟ ਦੀ ਜੇਲ੍ਹ ਵਿਚ ਬੰਦ ਇਕ ਸਮੱਗਲਰ ਨੂੰ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਬੀਤੇ ਦਿਨੀਂ ਪ੍ਰੋਟੈਕਸ਼ਨ ਵਰੰਟ 'ਤੇ ਲਿਆ ਕੇ ਉਸ ਪਾਸੋਂ ਕੀਤੀ ਗਈ ਸਖ਼ਤੀ ਨਾਲ ਪੁੱਛਗਿੱਛ ਤੋਂ ਬਾਅਦ ਉਸ ਦੇ ਕਬਜੇ 'ਚੋਂ ਇਕ ਕਿਲੋ ਹੈਰੋਇਨ ਤੇ ਪਿਸਟਲ, ਮੈਗ਼ਜ਼ੀਨ ਅਤੇ ਕਾਰਤੂਸ ਬਰਾਮਦ ਕੀਤੇ ਹਨ | ਇਸ ਸਬੰਧ ਵਿਚ ਪੁਲਿਸ ਨੇ ਉਕਤ ਸਮੱਗਲਰ ਦੇ ਿਖ਼ਲਾਫ਼ ਐੱਨ.ਡੀ.ਪੀ.ਐੱਸ. ਅਤੇ ਆਰਮਜ਼ ਐਕਟ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਗਿ੍ਫ਼ਤਾਰ ਵਿਅਕਤੀ ਨੇ ਉਕਤ ਹੈਰੋਇਨ ਤੇ ਹੋਰ ਸਮਾਨ ਆਪਣੇ ਘਰ ਵਿਚ ਲੁਕੋ ਕੇ ਰੱਖਿਆ ਹੋਇਆ ਸੀ | ਐੱਸ.ਪੀ. (ਡੀ.) ਤਿਲਕ ਰਾਜ ਨੇ ਪ੍ਰੈੱਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਦੱਸਿਆ ਕਿ ਥਾਣਾ ਭਿੱਖੀਵਿੰਡ ਵਲੋਂ ਬੀਤੇ ਦਿਨੀਂ ਜਸਕਰਨ ਸਿੰਘ ਪੁੱਤਰ ਸਾਹਬ ਸਿੰਘ ਵਾਸੀ ਸਿੰਘਪੁਰਾ ਨੂੰ ਫ਼ਰੀਦਕੋਟ ਜੇਲ੍ਹ 'ਚੋਂ ਪ੍ਰੋਟੈਕਸ਼ਨ ਵਰੰਟ 'ਤੇ ਲਿਆ ਕੇ ਉਸ ਨੂੰ ਅਦਾਲਤ ਵਿਚ ਪੇਸ਼ ਕਰੇ ਪੁਲਿਸ ਰਿਮਾਂਡ ਹਾਸਲ ਕੀਤਾ ਹੈ | ਰਿਮਾਂਡ ਦੌਰਾਨ ਪੁਲਿਸ ਵਲੋਂ ਜਸਕਰਨ ਸਿੰਘ ਪਾਸੋਂ ਕੀਤੀ ਗਈ ਸਖ਼ਤੀ ਨਾਲ ਪੁੱਛਗਿੱਛ ਤੋਂ ਬਾਅਦ ਜਸਕਰਨ ਸਿੰਘ ਨੇ ਪੁਲਿਸ ਨੂੰ ਇਕ ਕਿਲੋ ਹੈਰੋਇਨ ਜੋ ਉਸਨੇ ਆਪਣੇ ਘਰ ਦੇ ਟਰੰਕ 'ਚ ਲੁਕੋ ਕੇ ਰੱਖੀ ਹੋਈ ਸੀ, ਬਰਾਮਦ ਕਰਵਾਉਣ ਦੇ ਨਾਲ-ਨਾਲ ਇਕ ਪਿਸਟਲ, 2 ਮੈਗ਼ਜੀਨ ਅਤੇ 20 ਕਾਰਤੂਸ ਬਰਾਮਦ ਕਰਵਾ ਦਿੱਤੇ ਹਨ ਜੋ ਉਸ ਨੇ ਪਿੰਡ ਦੀ ਡਰੇਨ ਦੀਆਂ ਝਾੜੀਆਂ ਨਜ਼ਦੀਕ ਜ਼ਮੀਨ ਵਿਚ ਮਿੱਟੀ ਹੇਠਾਂ ਦੱਬੇ ਹੋਏ ਸਨ | ਐੱਸ.ਪੀ. (ਡੀ.) ਨੇ ਦੱਸਿਆ ਕਿ ਜਸਕਰਨ ਸਿੰਘ ਿਖ਼ਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਨ ਤੋਂ ਬਾਅਦ ਉਸ ਨੂੰ ਅਦਾਲਤ 'ਚ ਪੇਸ਼ ਕਰਨ ਤੋਂ ਬਾਅਦ ਹੋਰ ਪੁਲਿਸ ਰਿਮਾਂਡ 'ਤੇ ਲਿਆ ਜਾ ਰਿਹਾ ਤਾਂ ਕਿ ਹੋਰ ਖੁਲਾਸੇ ਹੋ ਸਕਣ | ਗਿ੍ਫ਼ਤਾਰ ਕੀਤਾ ਗਿਆ ਵਿਅਕਤੀ ਰਾਜਸਥਾਨ ਪੁਲਿਸ ਨੂੰ 18 ਕਿਲੋ ਹੈਰੋਇਨ ਤਸਕਰੀ ਦੇ ਮਾਮਲੇ ਵਿਚ ਲੋੜੀਂਦਾ ਹੈ ਅਤੇ ਰਾਜਸਥਾਨ ਪੁਲਿਸ ਵੀ ਇਸ ਵਿਅਕਤੀ ਨੂੰ ਗਿ੍ਫ਼ਤਾਰ ਕਰਨ ਲਈ ਪਹੁੰਚੀ ਹੋਈ ਸੀ | ਇਸ ਮੌਕੇ ਉਨ੍ਹਾਂ ਨਾਲ ਡੀ.ਐੱਸ.ਪੀ. (ਡੀ.) ਅਸ਼ਵਨੀ ਕੁਮਾਰ ਅੱਤਰੀ, ਥਾਣਾ ਭਿੱਖੀਵਿੰਡ ਦੇ ਮੁਖੀ ਸਬ-ਇੰਸਪੈਕਟਰ ਕਸ਼ਮੀਰ ਸਿੰਘ, ਏ.ਐੱਸ.ਆਈ. ਪ੍ਰਮਜੀਤ ਸਿੰਘ ਤੇ ਹੋਰ ਪੁਲਿਸ ਅਧਿਕਾਰੀ ਹਾਜ਼ਰ ਸਨ |

ਰਾਜੀਵ ਜੈਨ ਵਲੋਂ ਗੁਆਂਢ 'ਚ ਨਾਜਾਇਜ਼ ਤੌਰ 'ਤੇ ਬਣਾਏ ਮਕਾਨ ਦੀ ਬੇਸਮੈਂਟ ਨਾਲ ਹੋਏ ਨੁਕਸਾਨ ਤੋਂ ਇਨਸਾਫ ਦੀ ਮੰਗ

ਪੱਟੀ, 25 ਮਈ (ਕੁਲਵਿੰਦਰਪਾਲ ਸਿੰਘ ਕਾਲੇਕੇ)¸ਸਥਾਨਕ ਸ਼ਹਿਰ ਦੀ ਵਾਰਡ ਨੰਬਰ 10, ਜੈਨ ਮੁਹੱਲਾ ਵਾਸੀ ਰਾਜੀਵ ਜੈਨ ਪੁੱਤਰ ਸੁਰਿੰਦਰ ਜੈਨ ਨੇ ਹਲਫ਼ੀਆ ਬਿਆਨ ਦੀਆਂ ਕਾਪੀਆਂ ਪੱਤਰਕਾਰਾਂ ਨੂੰ ਦਿੰਦਿਆਂ ਹੋਇਆਂ ਦੋਸ਼ ਲਗਾਇਆ ਕਿ ਮੇਰੇ ਗੁਆਂਢ ਹੀ ਇੰਦਰਜੀਤ ਜੈਨ ਪੁੱਤਰ ...

ਪੂਰੀ ਖ਼ਬਰ »

ਪਿੰਡ ਨੰਦਪੁਰ ਵਿਖੇ ਰਿਜ਼ਰਵ ਬੈਂਕ ਚੰਡੀਗੜ੍ਹ ਵਲੋਂ ਵਿੱਤੀ ਸਾਖ਼ਰਤਾ ਸਮਾਰੋਹ

ਤਰਨ ਤਾਰਨ, 25 ਮਈ (ਹਰਿੰਦਰ ਸਿੰਘ)¸ਆਰਥਿਕ ਤੌਰ 'ਤੇ ਪੱਛੜੇ ਖ਼ੇਤਰਾਂ ਦੇ ਵਸਨੀਕਾਂ ਵਿਚ ਵਿੱਤੀ ਜਾਗਰੂਕਤਾ ਲਿਆਉਣ ਦੇ ਉਦੇਸ਼ ਨਾਲ ਭਾਰਤੀ ਰਿਜ਼ਰਵ ਬੈਂਕ ਚੰਡੀਗੜ੍ਹ ਨੇ ਪਿੰਡ ਨੰਦਪੁਰ ਵਿਖੇ ਇਕ ਦਿਨ ਦਾ ਵਿੱਤੀ ਸਾਖ਼ਰਤਾ ਜਾਗਰੂਕਤਾ ਸਮਾਗਮ ਕੀਤਾ ਗਿਆ, ਜਿਸ ਵਿਚ ...

ਪੂਰੀ ਖ਼ਬਰ »

ਪਿੰਡ ਹਵੇਲੀਆਂ ਝਾੜ ਸਾਹਿਬ ਵਿਖੇ ਇਕ ਸਹੁਰੇ ਪਰਿਵਾਰ ਵਲੋਂ ਜਵਾਈ ਦੀ ਕੱੁਟਮਾਰ

ਖੇਮਕਰਨ, 25 ਮਈ (ਰਾਕੇਸ਼ ਬਿੱਲਾ)-ਥਾਣਾ ਖੇਮਕਰਨ ਅਧੀਨ ਪੈਂਦੇ ਪਿੰਡ ਹਵੇਲੀਆਂ ਝਾੜ ਸਾਹਿਬ ਵਿਖੇ ਇਕ ਵਿਅਕਤੀ ਨੇ ਆਪਣੇ ਸਹੁਰੇ ਪਰਿਵਾਰ ਉਪਰ ਉਨ੍ਹਾਂ ਦੇ ਘਰ ਜ਼ਬਰਨ ਦਾਖਲ ਹੋ ਕੇ ਮਾਰ ਕੁਟਾਈ ਕਰਨ ਤੇ ਲੁੱਟ ਮਾਰ ਕਰਨ ਦਾ ਦੋਸ਼ ਲਗਾਇਆ ਹੈ | ਜ਼ਖ਼ਮੀ ਵਿਅਕਤੀ ਇਲਾਜ ...

ਪੂਰੀ ਖ਼ਬਰ »

ਰੰਜਿਸ਼ ਤਹਿਤ ਮਾਰੀਆਂ ਗੰਭੀਰ ਸੱਟਾਂ, 8 ਿਖ਼ਲਾਫ਼ ਕੇਸ ਦਰਜ

ਤਰਨ ਤਾਰਨ, 25 ਮਈ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਥਾਣਾ ਪੱਟੀ ਦੀ ਪੁਲਿਸ ਨੇ ਰੰਜਿਸ਼ ਤਹਿਤ ਇਕ ਵਿਅਕਤੀ 'ਤੇ ਹਮਲਾ ਕਰਕੇ ਉਸ ਨੂੰ ਗੰਭੀਰ ਸੱਟਾਂ ਮਾਰਨ ਦੇ ਦੋਸ਼ ਹੇਠ ਪੰਚ ਵਿਅਕਤੀਆਂ ਤੋਂ ਇਲਾਵਾ 3 ਅਣਪਛਾਤੇ ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕੀਤਾ | ...

ਪੂਰੀ ਖ਼ਬਰ »

ਫ਼ਿਲਮੀ ਅੰਦਾਜ਼ 'ਚ ਸਕੂਲ ਬੱਸ 'ਚੋਂ 2 ਬੱਚੇ ਅਗਵਾ

ਮੀਆਂਵਿੰਡ, 25 ਮਈ (ਗੁਰਪ੍ਰਤਾਪ ਸਿੰਘ ਸੰਧੂ)¸ਇਥੋਂ ਥੋੜੀ ਦੂਰ ਉਸ ਸਮੇਂ ਹੜਕੰਪ ਮੱਚ ਗਿਆ, ਜਦੋਂ ਪਿੰਡ ਰਾਮਪੁਰ ਨਰੋਤਮਪੁਰ ਵਿਖੇ ਅਕਾਲ ਅਕੈਡਮੀ ਦੀ ਬੱਸ ਰੋਜ਼ਾਨਾ ਦੀ ਤਰ੍ਹਾਂ ਜਹਾਂਗੀਰ ਤੋਂ ਬੱਚੇ ਲੇ ਕੇ ਵਾਪਸ ਆ ਰਹੀ ਸੀ ਕਿ ਜਲਾਲਾਬਾਦ ਮੋੜ ਕੋਲ 3 ਔਰਤਾਂ ਅਤੇ 2 ...

ਪੂਰੀ ਖ਼ਬਰ »

ਸ਼ਰਾਬ ਦੇ ਠੇਕੇਦਾਰਾਂ ਵਲੋਂ ਛਾਪਾਮਾਰੀ ਦੌਰਾਨ ਮਰੇ ਗ੍ਰੰਥੀ ਦਾ ਅੰਿ੍ਮਤਸਰ ਮੈਡੀਕਲ ਕਾਲਜ ਵਿਖੇ ਹੋਇਆ ਪੋਸਟਮਾਰਟਮ

ਤਰਨ ਤਾਰਨ, 25 ਮਈ (ਹਰਿੰਦਰ ਸਿੰਘ, ਪਰਮਜੀਤ ਜੋਸ਼ੀ)¸ਬੀਤੇ ਦਿਨੀਂ ਤਰਨਤਾਰਨ ਦੇ ਨਜ਼ਦੀਕੀ ਪਿੰਡ ਬਨਵਾਲੀਪੁਰ ਵਿਖੇ ਹਲਕਾ ਖਡੂਰ ਸਾਹਿਬ ਨਾਲ ਸਬੰਧਿਤ ਸ਼ਰਾਬ ਦੇ ਠੇਕੇਦਾਰਾਂ ਵਲੋਂ ਛਾਪਾਮਾਰੀ ਦੌਰਾਨ ਚਲਾਈ ਗਈ ਗੋਲੀ ਲੱਗਣ ਨਾਲ ਮਾਰੇ ਗਏ ਪਿੰਡ ਦੇ ਗੁਰਦੁਆਰਾ ...

ਪੂਰੀ ਖ਼ਬਰ »

ਫੌਜ 'ਚ ਭਰਤੀ ਹੋਣ ਲਈ ਮੁਫਤ ਕੋਚਿੰਗ ਕਲਾਸਾਂ

ਤਰਨ ਤਾਰਨ, 25 ਮਈ (ਹਰਿੰਦਰ ਸਿੰਘ)-ਅੰਮਿ੍ਤਸਰ ਏ.ਆਰ.ਓ. ਦੀ ਭਰਤੀ ਰੈਲੀ ਅਕਤੂਬਰ 2018 ਵਿਚ ਸ਼ੁਰੂ ਹੋ ਰਹੀ ਹੈ | ਫੌਜ ਵਿਚ ਭਰਤੀ ਹੋਣ ਦੇ ਚਾਹਵਾਨ ਯੁਵਕਾਂ ਨੂੰ ਟ੍ਰੇਨਿੰਗ ਸੀਪਾਈਟ ਕੈਂਪ, ਪੱਟੀ ਮਾਰਫਤ ਆਈ.ਟੀ. ਆਈ.(ਤਰਨ ਤਾਰਨ ) ਵਿਖੇ ਦਿੱਤੀ ਜਾਵੇਗੀ | ਜੋ ਯੁਵਕ ਫੌਜ ਵਿਚ ...

ਪੂਰੀ ਖ਼ਬਰ »

ਧੋਖਾਧੜੀ ਕਰਨ 'ਤੇ 2 ਖਿਲਾਫ਼ ਕੇਸ ਦਰਜ

ਤਰਨਤਾਰਨ, 25 ਮਈ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਚੋਹਲਾ ਸਾਹਿਬ ਦੀ ਪੁਲਿਸ ਨੇ ਧੋਖਾਧੜੀ ਕਰਨ ਦੇ ਦੋਸ਼ ਹੇਠ 2 ਵਿਅਕਤੀਆਂ ਖਿਲਾਫ ਕੇਸ ਦਰਜ ਕੀਤਾ ਹੈ | ਐੱਸ.ਪੀ (ਡੀ) ਤਿਲਕ ਰਾਜ ਨੇ ਦੱਸਿਆ ਕਿ ਥਾਣਾ ਚੋਹਲਾ ਸਾਹਿਬ ਵਿਖੇ ਨਛੱਤਰ ਸਿੰਘ ਪੁੱਤਰ ...

ਪੂਰੀ ਖ਼ਬਰ »

ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ ਦਾ ਪਿੰਡ ਵਾਸੀਆਂ ਵਲੋਂ ਵਿਸ਼ੇਸ਼ ਸਨਮਾਨ

ਤਰਨ ਤਾਰਨ, 25 ਮਈ (ਹਰਿੰਦਰ ਸਿੰਘ)¸ਤਰਨ ਤਾਰਨ ਦੇ ਨਜ਼ਦੀਕੀ ਪਿੰਡ ਦੀਨਪੁਰ ਦੇ ਜੰਮਪਲ ਜਸਵਿੰਦਰ ਸਿੰਘ ਦੀਨਪੁਰ ਦਾ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਨਿਯੁਕਤ ਕੀਤੇ ਜਾਣ 'ਤੇ ਪਿੰਡ ਵਾਸੀਆਂ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ | ਪਿੰਡ ਵਾਸੀਆਂ ਵਲੋਂ ਮੈਨੇਜਰ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਹੜ੍ਹਾਂ ਵਰਗੀ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ- ਡਿਪਟੀ ਕਮਿਸ਼ਨਰ

ਹਰੀਕੇ ਪੱਤਣ/ਪੱਟੀ, 25 ਮਈ (ਸੰਜੀਵ ਕੁੰਦਰਾ, ਕੁਲਵਿੰਦਰਪਾਲ ਸਿੰਘ ਕਾਲੇਕੇ, ਪ੍ਰਭਾਤ ਮੌਾਗਾ, ਅਵਤਾਰ ਸਿੰਘ ਖਹਿਰਾ)¸ਆਉਣ ਵਾਲੇ ਬਰਸਾਤੀ ਸੀਜ਼ਨ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਨੇ ਸੰਭਾਵੀ ਹੜ੍ਹਾਂ ਦੇ ਖ਼ਤਰਿਆਂ ਨਾਲ ਨਜਿੱਠਣ ਲਈ ਆਪਣੀਆਂ ...

ਪੂਰੀ ਖ਼ਬਰ »

ਨਸ਼ਿਆਂ ਦੇ ਖਾਤਮੇ ਲਈ ਲੋਕ ਸਰਕਾਰ ਵਲੋਂ ਚਲਾਈ ਨਸ਼ਾ ਵਿਰੋਧੀ ਮਹਿੰਮ (ਡੈਪੋ) ਦਾ ਹਿੱਸਾ ਬਣਨ-ਐੱਸ.ਡੀ.ਐੱਮ.

ਖਡੂਰ ਸਾਹਿਬ, 25 ਮਈ (ਮਾਨ ਸਿੰਘ)¸ਐੱਸ.ਡੀ.ਐੱਮ. ਖਡੂਰ ਸਾਹਿਬ ਡਾ. ਪੱਲਵੀ ਚੌਧਰੀ ਦੀ ਅਗਵਾਈ ਪਿੰਡ 'ਚ ਨਾਗੋਕੇ ਦੇ ਸਰਕਾਰੀ ਸਕੂਲ ਵਿਖੇ ਸਰਕਾਰ ਵਲੋਂ ਚਲਾਈ ਗਈ ਡੈਪੋ ਮੁਹਿੰਮ ਨੂੰ ਸਫ਼ਲ ਕਰਨ ਤਹਿਤ ਇਕ ਮੀਟਿੰਗ ਹੋਈ | ਮੀਟਿੰਗ ਦੌਰਾਨ ਸੰਬੋਧਨ ਕਰਦੇ ਹੋਏ ਐੱਸ.ਡੀ.ਐੱਮ. ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ 'ਚ ਪੁਲਿਸ ਵਲੋਂ ਨਸ਼ਿਆਂ ਪ੍ਰਤੀ ਸੈਮੀਨਾਰ

ਸਰਾਏਾ ਅਮਾਨਤ ਖਾਂ, 25 ਮਈ (ਨਰਿੰਦਰ ਸਿੰਘ ਦੋਦੇ)-ਸਰਕਾਰੀ ਹਾਈ ਸਕੂਲ ਸਰਾਏਾ ਅਮਾਨਤ ਖਾਂ 'ਚ ਪੁਲਿਸ ਪ੍ਰਸ਼ਾਸ਼ਨ ਵਲੋਂ ਬੱਚਿਆਂ ਨੂੰ ਨਸ਼ਿਆਂ ਪ੍ਰਤੀ ਜਾਗਰੂਕ ਕਰਨ ਲਈ ਸੈਮੀਨਾਰ ਕਰਵਾਇਆ ਗਿਆਂ | ਇਸ ਮੌਕੇ ਥਾਣਾ ਮੁਖੀ ਇੰਸ: ਤਰਸੇਮ ਮਸੀਹ ਨੇ ਬੱਚਿਆਂ ਨੂੰ ਸੰਬੋਧਨ ...

ਪੂਰੀ ਖ਼ਬਰ »

ਬਨਵਾਲੀਪੁਰ ਗੋਲੀ ਕਾਂਡ ਦੌਰਾਨ ਮਾਰੇ ਗਏ ਬੇਕਸੂਰ ਗ੍ਰੰਥੀ ਦਾ ਤੁੜ ਪਿੰਡ ਕੀਤਾ ਸਸਕਾਰ

ਫਤਿਆਬਾਦ, 25 ਮਈ (ਧੂੰਦਾ)¸ਪਿੰਡ ਬਨਵਾਲੀਪੁਰ ਵਿਖੇ ਆਏ ਗੋਲੀ ਕਾਂਡ ਦੌਰਾਨ ਮੌਤ ਦੇ ਮੂੰਹ ਵਿਚ ਜਾ ਚੁੱਕੇ ਗ੍ਰੰਥੀ ਦਿਲਬਾਗ ਸਿੰਘ ਦਾ ਪੋਸਟ ਮਾਰਟਮ ਕਰਵਾਉਣ ਤੋਂ ਬਾਅਦ ਉਨ੍ਹਾਂ ਦੇ ਪਿੰਡ ਤੁੜ ਦੇ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ | ਇਸ ਮੌਕੇ 'ਤੇ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਪੈਨਸ਼ਨਰ ਮੰਗਾਂ ਸਿਧਾਂਤ ਰੂਪ 'ਚ ਮਨਜ਼ੂਰ-ਨਿਰਵੈਰ ਸਿੰਘ ਪੰਨੂੰ

ਤਰਨ ਤਾਰਨ, 25 ਮਈ (ਹਰਿੰਦਰ ਸਿੰਘ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਦੇ ਸੁਬਾਈ ਆਗੂ ਨਿਰਵੈਰ ਸਿੰਘ ਪੰਨੂੰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਦੇ 11 ਮੈਂਬਰੀ ਡੈਪੂਟੇਸ਼ਨ ਦੀ ਮੀਟਿੰਗ ਮੁੱਖ ਮੰਤਰੀ ਨਾਲ ...

ਪੂਰੀ ਖ਼ਬਰ »

ਪਿੰਡ ਫਾਜਲਪੁਰ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਤੇ ਚੇਤਨਾ ਰੈਲੀ

ਖਡੂਰ ਸਾਹਿਬ/ਮੀਆਂਵਿੰਡ, 25 ਮਈ (ਅਮਰਪਾਲ ਸਿੰਘ, ਗੁਰਪ੍ਰਤਾਪ ਸਿੰਘ)-ਨੇੜਲੇ ਪਿੰਡ ਫਾਜਲਪੁਰ ਵਿਖੇ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ਤਹਿਤ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਐਸ.ਡੀ.ਐਮ. ਖਡੂਰ ਸਾਹਿਬ ਪੱਲਵੀ ਚੌਧਰੀ ਦੀਆਂ ਹਦਾਇਤਾਂ ...

ਪੂਰੀ ਖ਼ਬਰ »

ਕੋਹਾੜਕਾ ਮਿਡਲ ਸਕੂਲ ਵਿਖੇ ਹੋਇਆ ਸੌ ਫੀਸਦੀ ਟੀਕਾਕਰਨ

ਸ਼ਾਹਬਾਜ਼ਪੁਰ, 25 ਮਈ (ਪਰਦੀਪ ਬੇਗੇਪੁਰ)-ਵਿਸ਼ਵ ਸਿਹਤ ਸੰਸਥਾ ਦੀਆਂ ਹਦਾਇਤਾਂ 'ਤੇ ਭਾਰਤ ਸਰਕਾਰ ਵਲੋਂ ਚਲਾਈ ਐਮ ਆਰ ਟੀਕਾਕਰਨ ਮੁਹਿੰਮ ਤਹਿਤ ਡਾ: ਪਵਨ ਕੁਮਾਰ ਅਗਰਵਾਲ ਐੱਸ. ਐੱਮ. ਓ. ਕੈਰੋਂ ਦੀ ਰਹਿਨੁਮਾਈ ਹੇਠ ਅੰਗਰੇਜ਼ ਸਿੰਘ ਔਲਖ ਹੈਲਥ ਇੰਸਪੈਕਟਰ ਕਮ ...

ਪੂਰੀ ਖ਼ਬਰ »

ਬ੍ਰਹਮਪੁਰਾ ਦੇ ਦਿਸ਼ਾ ਨਿਰਦੇਸ਼ਾਂ 'ਤੇ ਜਹਾਂਗੀਰ ਤੇ ਹੋਰਨਾਂ ਜ਼ੋਰਦਾਰ ਪ੍ਰਚਾਰ ਮੁਹਿੰਮ ਵਿੱਢੀ

ਫਤਿਆਬਾਦ, 25 ਮਈ (ਧੂੰਦਾ)¸ਸ਼ੋ੍ਰਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੇ ਮੈਂਬਰ ਜਥੇ: ਦਲਬੀਰ ਸਿੰਘ ਜਹਾਂਗੀਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਜਥੇ: ਰਣਜੀਤ ਸਿੰਘ ਬ੍ਰਹਮਪੁਰਾ ਮੈਂਬਰ ਪਾਰਲੀਮੈਂਟ ਦੇ ਦਿਸ਼ਾ ਨਿਰਦੇਸ਼ਾਂ ਹੇਠ ਹਲਕਾ ਸ਼ਾਹਕੋਟ ...

ਪੂਰੀ ਖ਼ਬਰ »

ਸ਼ਾਹਕੋਟ ਜ਼ਿਮਨੀ ਚੋਣ 'ਚ ਕਾਂਗਰਸ ਦੀ ਹੋਵੇਗੀ ਵੱਡੀ ਲੀਡ ਨਾਲ ਜਿੱਤ-ਕਾਂਗਰਸੀ ਆਗੂ

ਸ਼ਾਹਬਾਜ਼ਪੁਰ, 25 ਮਈ (ਪਰਦੀਪ ਬੇਗੇਪੁਰ)-ਹਲਕਾ ਸ਼ਾਹਕੋਟ ਵਿਖੇ 28 ਮਈ ਨੂੰ ਹੋਣ ਜਾ ਰਹੀ ਜ਼ਿਮਨੀ ਚੋਣ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰ ਹਰਦੇਵ ਸਿੰਘ ਲਾਡੀ ਸ਼ੇਰੋਂਵਾਲੀਆ ਦੇ ਹੱਕ 'ਚ ਚੋਣ ਪ੍ਰਚਾਰ ਕਰਨ ਲਈ ਹਲਕਾ ਖਡੂਰ ਸਾਹਿਬ ਤੋਂ ਵਿਧਾਇਕ ਰਮਨਜੀਤ ਸਿੰਘ ਸਿੱਕੀ ...

ਪੂਰੀ ਖ਼ਬਰ »

ਮਹਿੰਗਾਈ ਰੋਕਣ 'ਚ ਭਾਜਪਾ ਸਰਕਾਰ ਬੁਰੀ ਤਰ੍ਹਾਂ ਫੇਲ¸ਮਹਾਰਾਜਕੇ

ਖਾਲੜਾ, 25 ਮਈ (ਜੱਜਪਾਲ ਸਿੰਘ ਜੱਜ)-ਜਨਤਾ ਨੂੰ ਅੱਛੇ ਦਿਨ ਲਿਆਉਣ ਦੇ ਸੁਪਨੇ ਵਿਖਾ ਕੇ ਸੱਤਾ ਹਥਿਆਉਣ ਵਾਲੀ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਮਹਿੰਗਾਈ ਨੂੰ ਰੋਕਣ ਵਿਚ ਬੁਰੀ ਤਰ੍ਹਾਂ ਫੇਲ੍ਹ ਹੋਈ ਹੈ ਅਤੇ ਨਿੱਤ ਦਿਨ ਵਧ ਰਹੀਆਂ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ...

ਪੂਰੀ ਖ਼ਬਰ »

ਸਰਪੰਚਾਂ ਵਲੋਂ ਮਨਰੇਗਾ ਮੁਲਾਜ਼ਮਾਂ ਦੇ ਬਾਈਕਾਟ ਦਾ ਸਮੱਰਥਨ

ਪੱਟੀ, 25 ਮਈ (ਕਾਲੇਕੇ)¸ਪੱਟੀ ਦੇ ਵੱਖ-ਵੱਖ ਪਿੰਡਾਂ ਦੇ ਸਰਪੰਚਾਂ ਦੀ ਮੀਟਿੰਗ ਹੋਈ, ਜਿਸ ਵਿਚ ਉਨ੍ਹਾਂ ਮਨਰੇਗਾ ਮੁਲਾਜ਼ਮਾਂ ਵਲੋਂ ਪਿਛਲੇ ਸਾਲ 2017-18 ਵਿਚ ਹੋਏ ਕੰਮਾਂ ਦਾ ਸ਼ੋਸ਼ਲ ਆਡਿਟ ਦੇ ਬਾਈਕਾਟ ਵਿਚ ਪੂਰਨ ਸਹਿਯੋਗ ਦੇਣ ਲਈ ਕਿਹਾ ¢ ਉਨ੍ਹਾਂ ਕਿਹਾ ਕਿ ਜਦੋਂ ਤੱਕ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਢੰਡ ਵਿਖੇ 13 ਮੈਂਬਰੀ ਸਕੂਲ ਮੈਨੇਜਮੈਂਟ ਕਮੇਟੀ ਦਾ ਗਠਨ

ਝਬਾਲ, 25 ਮਈ (ਸਰਬਜੀਤ ਸਿੰਘ)-ਕਾਂਗਰਸ ਦੇ ਜ਼ਿਲ੍ਹਾ ਜਰਨਲ ਸਕੱਤਰ ਤੇ ਸੀ. ਆਗੂ ਸੁਰਜੀਤ ਸਿੰਘ ਸ਼ਾਹ ਢੰਡ, ਸਕੂਲ ਹੈੱਡ ਮਾਸਟਰ ਬਲਬੀਰ ਸਿੰਘ ਤੇ ਹੋਰ ਪਿੰਡ ਵਾਸੀਆਂ ਦੇ ਸਹਿਯੋਗ ਸਦਕਾ ਵਿਦਿਆਰਥੀਆਂ ਦੀ ਭਲਾਈ ਲਈ ਸਰਕਾਰੀ ਹਾਈ ਸਕੂਲ ਢੰਡ ਵਿਖੇ ਨਵੀਂ 13 ਮੈਂਬਰੀ ਸਕੂਲ ...

ਪੂਰੀ ਖ਼ਬਰ »

ਗਿਆਨੀ ਸੁਖਜਿੰਦਰ ਸਿੰਘ ਜਵੰਦਾ ਨੂੰ ਵੱਖ-ਵੱਖ ਆਗੂਆਂ ਵਲੋਂ ਭਾਵ ਭਿੰਨੀਆਂ ਸ਼ਰਧਾਂਜਲੀਆਂ

ਤਰਨ ਤਾਰਨ, 25 ਮਈ (ਲਾਲੀ ਕੈਰੋਂ)-ਤਰਨ ਤਾਰਨ ਦੇ ਨਜ਼ਦੀਕੀ ਪਿੰਡ ਜਵੰਦਾ ਕਲਾਂ ਦੇ ਉਘੇ ਆਗੂ ਗਿਆਨੀ ਸੁਖਜਿੰਦਰ ਸਿੰਘ ਨਮਿਤ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਨ੍ਹਾਂ ਦੇ ਗ੍ਰਹਿ ਪਿੰਡ ਜਵੰਦਾ ਕਲਾਂ ਵਿਖੇ ਪੈਣ ਉਪਰੰਤ ਸ਼ਰਧਾਂਜਲੀ ਸਮਾਗਮ ਤੇ ਅੰਤਿਮ ਅਰਦਾਸ ਪਿੰਡ ...

ਪੂਰੀ ਖ਼ਬਰ »

ਸਬ-ਡਵੀਜ਼ਨ ਕਰਮਚਾਰੀ ਯੂਨੀਅਨ ਪੱਟੀ ਨੇ ਐੱਸ.ਡੀ.ਐੱਮ. ਪੱਟੀ ਨੂੰ ਦੋਸ਼ੀਆਂ ਿਖ਼ਲਾਫ਼ ਕਾਰਵਾਈ ਲਈ ਦਿੱਤਾ ਮੰਗ ਪੱਤਰ

ਪੱਟੀ, 25 ਮਈ (ਕੁਲਵਿੰਦਰਪਾਲ ਸਿੰਘ ਕਾਲੇਕੇ)¸ਸਬ ਡਵੀਜ਼ਨ ਕਰਮਚਾਰੀ ਯੂਨੀਅਨ ਪੱਟੀ ਦੀ ਮੀਟਿੰਗ ਪ੍ਰਧਾਨ ਹਰਦੀਪ ਸਿੰਘ ਦੀ ਪ੍ਰਧਾਨਗੀ ਹੇਠ ਪੱਟੀ ਵਿਖੇ ਹੋਈ | ਮੀਟਿੰਗ ਵਿਚ ਸੁਖਦੇਵ ਸਿੰਘ, ਕੁਲਵੰਤ ਸਿੰਘ ਪੁਤਰਾਨ ਬਖ਼ਸ਼ੀਸ਼ ਸਿੰਘ ਵਾਸੀ ਪਿੰਡ ਜੌਣੇਕੇ ਦੇ ...

ਪੂਰੀ ਖ਼ਬਰ »

ਪਿੰਡ ਜੌਣੇਕੇ ਵਿਖੇ ਦਿਹਾਤੀ ਮਜ਼ਦੂਰ ਸਭਾ ਦੀ ਮੀਟਿੰਗ

ਹਰੀਕੇ ਪੱਤਣ, 25 ਮਈ (ਸੰਜੀਵ ਕੁੰਦਰਾ)¸ਦਿਹਾਤੀ ਮਜ਼ਦੂਰ ਸਭਾ ਦੀ ਮੀਟਿੰਗ ਪਿੰਡ ਜੌਣੇਕੇ ਵਿਖੇ ਕਾ: ਬਲਵੰਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਕਾ: ਬਲਵੰਤ ਸਿੰਘ ਨੇ ਕਿਹਾ ਕਿ ਪਿੰਡ ਜੌਣੇਕੇ ਦੀ ਪੰਚਾਇਤੀ ਜ਼ਮੀਨ 'ਤੇ ਕੁਝ ਸ਼ਰਾਰਤੀ ਲੋਕਾਂ ਵਲੋਂ ਕਬਜ਼ਾ ਕੀਤਾ ...

ਪੂਰੀ ਖ਼ਬਰ »

555 ਕਰੋੜ ਰੁਪਏ ਦੀ ਗ੍ਰਾਂਟ ਨਾਲ ਜ਼ਿਲ੍ਹੇ ਦੀ ਨੁਹਾਰ ਬਦਲੇਗੀ-ਨਵ ਪੱਡਾ

ਖਡੂਰ ਸਾਹਿਬ, 25 ਮਈ (ਮਾਨ ਸਿੰਘ)¸ਸੂਬੇ ਵਿਚ ਬਣੀ ਕਾਂਗਰਸ ਪਾਰਟੀ ਦੀ ਸਰਕਾਰ ਪੰਜਾਬ ਦੇ ਲੋਕਾਂ ਨਾਲ ਇਕ-ਇਕ ਵਾਅਦਾ ਪੂਰਾ ਕਰਨ ਲਈ ਯਤਨਸ਼ੀਲ ਹੈ | ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਿਨ-ਰਾਤ ਸੂਬੇ ਦੀ ਭਲਾਈ ਲਈ ਅਤੇ ਸੂਬੇ ਦੇ ਲੋਕਾਂ ਦੀ ਖੁਸ਼ਹਾਲੀ ਲਈ ਕੰਮ ਕਰ ਰਹੇ ...

ਪੂਰੀ ਖ਼ਬਰ »

ਸਰਕਾਰ ਕਰਜ਼ਾ ਮੁਆਫ਼ੀ ਦੇ ਨਾਂਅ 'ਤੇ ਕਿਸਾਨਾਂ ਨੂੰ ਕਰ ਰਹੀ ਗੰੁਮਰਾਹ- ਕਿਸਾਨ ਆਗੂ

ਖਡੂਰ ਸਾਹਿਬ, 25 ਮਈ (ਮਾਨ ਸਿੰਘ)¸ਸੂਬੇ ਵਿਚ ਚੱਲ ਰਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਕਿਸਾਨਾਂ ਨੂੰ ਕਰਜਾ ਮੁਆਫ਼ੀ ਦੇ ਨਾਂਅ 'ਤੇ ਗੁੰਮਰਾਹ ਕਰਨ ਵਿਚ ਲੱਗੀ ਹੋਈ ਹੈ | ਇਸ ਸਰਕਾਰ ਵਲੋਂ ਚੋਣਾਂ ਸਮੇਂ ਜੋ ਪੰਜਾਬ ਦੇ ਲੋਕਾਂ ਨਾਲ ...

ਪੂਰੀ ਖ਼ਬਰ »

ਕਾਂਗਰਸੀ ਵਰਕਰਾਂ ਨੂੰ ਬੁਨਿਆਦੀ ਸਹੂਲਤਾਂ ਦਿੱਤੀਆਂ ਜਾ ਰਹੀਆਂ-ਆਸਲ

ਅਮਰਕੋਟ, 25 ਮਈ (ਗੁਰਚਰਨ ਸਿੰਘ ਭੱਟੀ)-ਵਿਧਾਨ ਸਭਾ ਹਲਕਾ ਖੇਮਕਰਨ ਅੰਦਰ ਅਕਾਲੀ ਭਾਜਪਾ ਸਰਕਾਰ ਦੇ ਦਸਾਂ ਸਾਲਾਂ ਦੇ ਰਾਜ ਦੌਰਾਨ ਕਾਂਗਰਸੀ ਵਰਕਰਾਂ ਨਾਲ ਵਿਤਕਰੇਬਾਜ਼ੀ ਰੱਜ ਕੇ ਕੀਤੀ ਗਈ | ਹੁਣ ਵਿਧਾਇਕ ਸੁਖਪਾਲ ਸਿੰਘ ਭੁੱਲਰ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ...

ਪੂਰੀ ਖ਼ਬਰ »

ਲੱਖੇ ਸਿਧਾਣੇ ਨੂੰ ਗਿ੍ਫ਼ਤਾਰ ਕਰਨਾ ਅਤਿ ਨਿੰਦਣਯੋਗ-ਭੁਪਿੰਦਰ ਸਿੰਘ ਸ਼ੇਰੋਂ

ਤਰਨ ਤਾਰਨ, 25 ਮਈ (ਪਰਮਜੀਤ ਜੋਸ਼ੀ)¸ਪਿਛਲੇ ਦਿਨੀਂ ਕਿਸੇ ਨਿੱਜੀ ਫੈਕਟਰੀ ਵਲੋਂ ਬਿਆਸ ਦਰਿਆ ਵਿਚ ਘੋਲੇ ਗਏ ਜ਼ਹਿਰ ਕਾਰਨ ਜਿਥੇ ਪੰਜਾਬ ਦੇ ਪਾਣੀਆਂ ਨੂੰ ਨੁਕਸਾਨ ਪਹੁੰਚਿਆ ਹੈ, ਉਥੇ ਵਾਤਾਵਰਨ ਤੇ ਜੀਵ-ਜੰਤੂ ਵੀ ਪ੍ਰਭਾਵਿਤ ਹੋ ਹਨ ¢ ਪਾਣੀਆਂ ਦੇ ਮੁੱਦੇ 'ਤੇ ਸੂਬਾ ...

ਪੂਰੀ ਖ਼ਬਰ »

ਸ਼ਾਹਕੋਟ ਜ਼ਿਮਨੀ ਚੋਣ 'ਚ ਕਾਂਗਰਸ ਪਾਰਟੀ ਰਿਕਾਰਡ ਤੋੜ ਵੋਟਾਂ ਨਾਲ ਜਿੱਤੇਗੀ¸ਸੁੱਖ ਸਰਕਾਰੀਆ, ਡਾ: ਅਗਨੀਹੋਤਰੀ

ਤਰਨ ਤਾਰਨ, 25 ਮਈ (ਹਰਿੰਦਰ ਸਿੰਘ)¸ਸ਼ਾਹਕੋਟ ਜ਼ਿਮਨੀ ਚੋਣ ਵਿਚ ਕਾਂਗਰਸ ਪਾਰਟੀ ਰਿਕਾਰਡ ਤੋੜ ਵੋਟਾਂ ਨਾਲ ਜਿੱਤ ਪ੍ਰਾਪਤ ਕਰੇਗੀ | ਹਲਕੇ ਦੇ ਲੋਕ ਭਾਵੇਂ ਪਿਛਲੇ ਲੰਮੇ ਸਮੇਂ ਤੋਂ ਅਕਾਲੀ ਦਲ ਦੇ ਉਮੀਦਵਾਰ ਨੂੰ ਵੋਟਾਂ ਪਾ ਰਹੇ ਹਨ, ਪਰ ਅਕਾਲੀ ਵਿਧਾਇਕ ਵਲੋਂ ਹਲਕੇ ਦੇ ...

ਪੂਰੀ ਖ਼ਬਰ »

ਹਲਕੇ ਦੇ ਵਿਕਾਸ ਲਈ ਲੋਕ ਲਾਡੀ ਸ਼ੇਰੋਵਾਲੀਆ ਨੂੰ ਜਿਤਾਉਣਗੇ¸ਧੁੰਨ , ਗਿਆਨੀ

ਫਤਿਆਬਾਦ, 25 ਮਈ (ਧੂੰਦਾ)¸ਹਲਕਾ ਸ਼ਾਹਕੋਟ ਦੀ ਜ਼ਿਮਨੀ ਚੋਣ ਵਿਚ ਰਾਤ ਦਿਨ ਇਕ ਕਰ ਰਹੇ ਹਲਕਾ ਖਡੂਰ ਸਾਹਿਬ ਦੇ ਵਿਧਾਇਕ ਰਮਨਜੀਤ ਸਿੰਘ ਸਿੱਕੀ ਦੇ ਸਾਥੀਆਂ ਕਾਂਗਰਸ ਦੇ ਧੜ੍ਹੱਲੇਦਾਰ ਆਗੂ ਟਰਾਂਸਪੋਰਟਰ ਸੁਬੇਗ ਸਿੰਘ ਧੁੰਨ ਅਤੇ ਜ਼ਿਲ੍ਹਾ ਆਗੂ ਗਿਆਨੀ ਪ੍ਰੇਮ ਸਿੰਘ ...

ਪੂਰੀ ਖ਼ਬਰ »

1984 ਸਿੱਖ ਦੰਗਾ ਪੀੜ੍ਹਤ ਵੈੱਲਫੇਅਰ ਸੁਸਾਇਟੀ ਦੀ ਮੀਟਿੰਗ ਐਤਵਾਰ ਨੂੰ - ਮੰਨਾ, ਮੱਲ੍ਹੀ

ਤਰਨ ਤਾਰਨ, 25 ਮਈ (ਹਰਿੰਦਰ ਸਿੰਘ)-1984 ਸਿੱਖ ਦੰਗਾ ਪੀੜ੍ਹਤ ਵੈੱਲਫੇਅਰ ਸੁਸਾਇਟੀ ਜ਼ਿਲ੍ਹਾ ਤਰਨ ਤਾਰਨ ਦੀ ਮੀਟਿੰਗ ਸ੍ਰੀ ਗੁਰੂ ਅਰਜਨ ਦੇਵ ਸਰਾਂ ਤਰਨ ਤਾਰਨ ਵਿਖੇ 27 ਮਈ ਦਿਨ ਐਤਵਾਰ ਨੂੰ ਸਵੇਰੇ 10 ਵਜੇ ਹੋ ਰਹੀ ਹੈ | ਇਹ ਜਾਣਕਾਰੀ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਮੰਨਾ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਕਮੇਟੀ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਨਾਲ ਮੀਟਿੰਗ

ਤਰਨਤਾਰਨ, 25 ਮਈ (ਹਰਿੰਦਰ ਸਿੰਘ)-ਕਿਸਾਨ ਜਥੇਬੰਦੀਆਂ ਅਤੇ ਜ਼ਿਲ੍ਹਾ ਅਧਿਕਾਰੀਆਂ ਦੀ ਕਿਸਾਨੀ ਮੰਗਾਂ ਦੇ ਨਿਪਟਾਰੇ ਲਈ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਦੀ ਪ੍ਰਧਾਨਗੀ ਹੇਠ ਹੋਈ ¢ ਮੀਟਿੰਗ ਵਿਚ ਜਮਹੂਰੀ ਕਿਸਾਨ ਸਭਾ ਦੇ ਸੂਬਾਈ ਪ੍ਰੈਸ ਸਕੱਤਰ ਪਰਗਟ ...

ਪੂਰੀ ਖ਼ਬਰ »

ਗੁਰਬਾਣੀ ਕੰਠ ਕੀਰਤਨ ਤੇ ਦਸਤਾਰ ਮੁਕਾਬਲੇ 3 ਨੂੰ

ਤਰਨ ਤਾਰਨ, 25 ਮਈ (ਹਰਿੰਦਰ ਸਿੰਘ)¸ਬਾਬਾ ਬੋਤਾ ਸਿੰਘ, ਬਾਬਾ ਗਰਜਾ ਸਿੰਘ ਅਤੇ ਰਾਜ ਖ਼ਾਲਸਾ ਯੋਧੇਵਾਲ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਬਾਣੀ ਕੰਠ ਕੀਰਤਨ ਅਤੇ ਦਸਤਾਰ ਮੁਕਾਬਲੇ 3 ਜੂਨ ਨੂੰ ਸਵੇਰੇ 9 ਵਜੇ ਤੋਂ ਸ਼ਾਮੀਂ ...

ਪੂਰੀ ਖ਼ਬਰ »

ਮਾਪਿਆਂ ਤੇ ਅਧਿਆਪਕਾਂ ਨੂੰ ਬੱਚਿਆਂ ਦੀ ਚੰਗੀ ਸਿਹਤ ਲਈ ਖਸਰਾ, ਰੂਬੇਲਾ ਦੇ ਟੀਕੇ ਲਗਵਾਉਣ ਦੀ ਅਪੀਲ

ਤਰਨ ਤਾਰਨ, 25 ਮਈ (ਪਰਮਜੀਤ ਜੋਸ਼ੀ)¸ਡਿਪਟੀ ਕਮਿਸ਼ਨਰ ਤਰਨ ਤਾਰਨ ਪ੍ਰਦੀਪ ਕੁਮਾਰ ਸੱਭਰਵਾਲ, ਵਿਧਾਇਕ ਡਾ: ਧਰਮਬੀਰ ਅਗਨੀਹੋਤਰੀ, ਵਿਧਾਇਕ ਹਰਮਿੰਦਰ ਸਿੰਘ ਗਿੱਲ ਪੱਟੀ, ਵਿਧਾਇਕ ਸੁਖਪਾਲ ਸਿੰਘ ਭੱੁਲਰ, ਡਾ: ਸ਼ਮਸ਼ੇਰ ਸਿੰਘ ਸਿਵਲ ਸਰਜਨ ਤਰਨ ਤਾਰਨ, ਬੱਚਿਆਂ ਦੇ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ 91 ਹਜ਼ਾਰ ਬੱਚਿਆਂ ਨੂੰ ਮੀਜ਼ਲ ਤੇ ਰੂਬੇਲਾ ਦੇ ਟੀਕਾ ਲਗਾ ਕੇ 29.9 ਫੀਸਦੀ ਟੀਚਾ ਕੀਤਾ ਪੂਰਾ

ਤਰਨ ਤਾਰਨ, 25 ਮਈ (ਗੁਰਪ੍ਰੀਤ ਸਿੰਘ ਕੱਦਗਿੱਲ)-ਬੀਤੇ ਦਿਨਾਂ ਤੋਂ ਸਥਾਨਕ ਜ਼ਿਲ੍ਹੇ ਅੰਦਰ ਚੱਲ ਰਹੇ ਮੀਜ਼ਲ ਅਤੇ ਰੁਬੇਲਾ ਦੇ ਟੀਕਾਕਰਨ ਤਹਿਤ ਸਿਹਤ ਵਿਭਾਗ ਵਲੋਂ ਜ਼ਿਲ੍ਹੇ ਦੇ ਵੱਖ ਵੱਖ ਸਕੂਲਾਂ ਵਿਚ ਤਕ 91000 ਬੱਚਿਆਂ ਨੂੰ ਟੀਕੇ ਲਗਾ ਕੇ 29.9 ਫੀਸਦੀ ਟੀਚਾ ਪੂਰਾ ਕਰ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਹੀ ਬੱਚਿਆਂ ਦੇ ਭਵਿੱਖ ਲਈ ਫ਼ਿਕਰਮੰਦ¸ਗੋਰਾ ਭਲਾਈਪੁਰ

ਮੀਆਂਵਿੰਡ, 25 ਮਈ (ਗੁਰਪ੍ਰਤਾਪ ਸਿੰਘ ਸੰਧੂ)¸ਸ਼ਾਹਕੋਟ ਚੋਣ ਵਿਚ ਲੋਕਾਂ ਨੂੰ ਆਪਣੇ ਵੋਟ ਦਾ ਇਸਤੇਮਾਲ ਆਪਣੇ ਬੱਚਿਆਂ ਦੇ ਭਵਿੱਖ ਵੱਲ ਵੇਖ ਕੇ ਕਰਨਾ ਚਾਹੀਦਾ ਹੈ | ਇਹ ਪ੍ਰਗਟਾਵਾ ਗੁਰਬਿੰਦਰ ਸਿੰਘ ਗੋਰਾ ਭਲਾਈਪੁਰ ਨੇ ਗੱਲਬਾਤ ਕਰਦੇ ਹੋਏ ਕੀਤਾ | ਗੋਰਾ ਨੇ ਕਿਹਾ ਕਿ ...

ਪੂਰੀ ਖ਼ਬਰ »

ਪਿੰਡ ਕੁਹਾੜਕਾ ਵਿਖੇ ਇਕਬਾਲ ਸਿੰਘ ਸੰਧੂ ਦੇ ਹੱਕ 'ਚ ਮੀਟਿੰਗ

ਸ਼ਾਹਬਾਜਪੁਰ, 25 ਮਈ (ਪ੍ਰਦੀਪ ਬੇਗੇਪੁਰ)¸ਨਜ਼ਦੀਕੀ ਪਿੰਡ ਕੋਹਾੜਕਾ ਵਿਖੇ ਐੱਸ.ਐੱਸ. ਬੋਰਡ ਦੇ ਸਾਬਕਾ ਮੈਂਬਰ ਇਕਬਾਲ ਸਿੰਘ ਸੰਧੂ ਦੀ ਅਗਵਾਈ ਵਿਚ ਇਕ ਭਰਵੀਂ ਮੀਟਿੰਗ ਗੁਰਨਿਸ਼ਾਨ ਸਿੰਘ ਗੁਰੀ, ਰਸ਼ਪਾਲ ਸਿੰਘ ਫ਼ੌਜੀ ਅਤੇ ਪ੍ਰੀਤਮ ਸਿੰਘ ਬਾਬਾ ਦੇ ਗ੍ਰਹਿ ਵਿਖੇ ...

ਪੂਰੀ ਖ਼ਬਰ »

ਐੱਸ.ਟੀ.ਐੱਫ. ਵਲੋਂ ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ ਚਾਰ ਵਿਅਕਤੀ ਕਾਬੂ

ਤਰਨ ਤਾਰਨ, 25 ਮਈ (ਹਰਿੰਦਰ ਸਿੰਘ)- ਐੱਸ.ਟੀ.ਐੱਫ. ਤਰਨ ਤਾਰਨ ਦੀ ਟੀਮ ਨੇ ਗਸ਼ਤ ਦੌਰਾਨ ਚਾਰ ਵਿਅਕਤੀਆਂ ਨੂੰ ਕਰਕੇ ਉਨ੍ਹਾਂ ਪਾਸੋਂ ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਬਰਾਮਦ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ | ਐੱਸ.ਪੀ. (ਡੀ.) ਤਿਲਕ ਰਾਜ ਨੇ ਜਾਣਕਾਰੀ ਦਿੰਦਿਆ ਦੱਸਿਆ ...

ਪੂਰੀ ਖ਼ਬਰ »

ਬ੍ਰਹਮਪੁਰਾ ਤੇ ਮਜੀਠੀਆ ਦੀ ਅਗਵਾਈ 'ਚ ਜਥੇ: ਕੋਹਾੜ ਸ਼ਾਨਦਾਰ ਜਿੱਤ ਪ੍ਰਾਪਤ ਕਰੇਗਾ¸ਔਲਖ

ਫਤਿਆਬਾਦ, 25 ਮਈ (ਧੂੰਦਾ)¸ਅਕਾਲੀ ਦਲ ਦੇ ਨਿਧੜਕ ਜਰਨੈਲਾਂ ਜਥੇ: ਰਣਜੀਤ ਸਿੰਘ ਬ੍ਰਹਮਪੁਰਾ ਅਤੇ ਨੌਜਵਾਨਾਂ ਦੇ ਦਿਲਾਂ ਦੀ ਧੜਕਣ ਬਿਕਰਮ ਸਿੰਘ ਮਜੀਠੀਆ ਦੀ ਕਮਾਨ ਹੇਠ ਸ਼ਾਹਕੋਟ ਜ਼ਿਮਨੀ ਚੋਣ ਵਿਚ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਜਥੇ: ਨਾਇਬ ਸਿੰਘ ਕੋਹਾੜ ਨੂੰ ...

ਪੂਰੀ ਖ਼ਬਰ »

ਸ਼ਾਹਕੋਟ ਦੀ ਜ਼ਿਮਨੀ ਚੋਣ 'ਚ ਨੌਜਵਾਨ ਵਰਕਰ ਵੱਡੀ ਗਿਣਤੀ 'ਚ ਪਹੁੰਚੇ-ਲਾਡੀ ਪ੍ਰਧਾਨ

ਖਡੂਰ ਸਾਹਿਬ, 25 ਮਈ (ਅਮਰਪਾਲ ਸਿੰਘ)-ਸ਼ਾਹਕੋਟ ਦੀ ਹੋ ਰਹੀ ਜ਼ਿਮਨੀ ਚੋਣ ਵਿਚ ਅਕਾਲੀ ਦਲ ਦੇ ਉਮੀਦਵਾਰ ਨਾਇਬ ਸਿੰਘ ਕੋਹਾੜ ਦੀ ਜਿੱਤ ਲਈ ਮਾਝੇ ਤੋਂ ਨੌਜਵਾਨ ਅਕਾਲੀ ਵਰਕਰ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਚੋਣ ਪ੍ਰਚਾਰ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਸੰਧੂ ਦੀ ਅਗਵਾਈ ਸਦਕਾ ਹਲਕੇ ਦਾ ਵਿਕਾਸ ਹੋਇਆ- ਅਜਮੇਰ ਸਿੰਘ

ਝਬਾਲ, 25 ਮਈ (ਸਰਬਜੀਤ ਸਿੰਘ)-ਪਿਛਲੀ ਅਕਾਲੀ ਭਾਜਪਾ ਸਰਕਾਰ ਵੇਲੇ ਹਲਕੇ ਤੋਂ ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੂ ਦੀ ਅਗਵਾਈ ਸਦਕਾ ਹੀ ਹਲਕੇ ਦਾ ਵਿਕਾਸ ਹੋਇਆ ਸੀ | ਜਦੋਂ ਕਿ ਹੁਣ ਕਾਂਗਰਸ ਸਰਕਾਰ ਨੇ ਲੋਕਾਂ ਨੂੰ ਪਹਿਲਾਂ ਤੋਂ ਮਿਲ ਰਹੀਆਂ ਸਹੂਲਤਾਂ ਵੀ ਬੰਦ ਕਰਕੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX