ਤਾਜਾ ਖ਼ਬਰਾਂ


ਸਾਂਝਾ ਅਧਿਆਪਕ ਮੋਰਚਾ ਦੀ ਮੁੱਖ ਪ੍ਰਿੰਸੀਪਲ ਸਕੱਤਰ ਨਾਲ 23 ਨੂੰ ਮੀਟਿੰਗ ਤੈਅ
. . .  1 day ago
ਪਟਿਆਲਾ, ਅਕਤੂਬਰ (ਅਮਨਦੀਪ ਸਿੰਘ) - ਸਾਂਝਾ ਅਧਿਆਪਕ ਮੋਰਚਾ ਦੀ ਏ.ਡੀ.ਜੀ.ਪੀ (ਕਾਨੂੰਨ ਵਿਵਸਥਾ) ਹਰਦੀਪ ਸਿੰਘ ਢਿੱਲੋਂ ਨਾਲ ਹੋਈ ਮੀਟਿੰਗ ਤੋਂ ਬਾਅਦ 23 ਅਕਤੂਬਰ...
ਨੌਜਵਾਨ 'ਤੇ ਜਾਨਲੇਵਾ ਹਮਲਾ
. . .  1 day ago
ਦਸੂਹਾ, 21 ਅਕਤੂਬਰ (ਕੌਸ਼ਲ) - ਦਸੂਹਾ ਵਿਖੇ ਅੱਜ ਰਾਤ ਅਣਪਛਾਤੇ ਵਿਅਕਤੀਆਂ ਨੇ ਲੁੱਟ ਦੀ ਨੀਅਤ ਨਾਲ ਇੱਕ ਨੌਜਵਾਨ ਨੂੰ ਹਮਲਾ ਕਰਕੇ ਗੰਭੀਰ ਰੂਪ ਵਿਚ ਜ਼ਖਮੀ ਕਰ ਦਿੱਤਾ। ਜ਼ਖਮੀ...
ਰੋਹਿਤ ਸ਼ਰਮਾ ਬਣੇ 'ਮੈਨ ਆਫ ਦ ਮੈਚ'
. . .  1 day ago
ਗੁਹਾਟੀ, 21 ਅਕਤੂਬਰ - ਭਾਰਤ ਨੇ ਪਹਿਲੇ ਇੱਕ ਦਿਨਾਂ ਮੈਚ ਵਿਚ ਵੈਸਟ ਇੰਡੀਜ਼ ਨੂੰ 8 ਵਿਕਟਾਂ ਨਾਲ ਹਰਾ ਕੇ ਸ਼ਾਨਦਾਰ ਜਿੱਤ ਹਾਸਲ ਕੀਤੀ ਹੈ। ਟਾਸ ਜਿੱਤ ਕੇ ਭਾਰਤ ਨੇ ਵੈਸਟ ਇੰਡੀਜ਼ ਨੂੰ ਬੱਲੇਬਾਜ਼ੀ ਦਾ...
ਭਾਰਤ-ਵੈਸਟ ਇੰਡੀਜ਼ ਪਹਿਲਾ ਇੱਕਦਿਨਾਂ ਮੈਚ : ਭਾਰਤ ਦੀ 8 ਵਿਕਟਾਂ ਨਾਲ ਸ਼ਾਨਦਾਰ ਜਿੱਤ
. . .  1 day ago
ਸ਼੍ਰੋਮਣੀ ਅਕਾਲੀ ਦਲ ਵੱਲੋਂ ਸਿੱਧੂ ਨੂੰ ਬਰਖ਼ਾਸਤ ਕਰਨ ਦੀ ਮੰਗ
. . .  1 day ago
ਅੰਮ੍ਰਿਤਸਰ, 21 ਅਕਤੂਬਰ- ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਨੇ ਅੱਜ ਸਭਿਆਚਾਰਕ ਮਾਮਲਿਆਂ ਦੇ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਤੁਰੰਤ ਬਰਖ਼ਾਸਤ ਕਰਨ ਅਤੇ ਨਵਜੋਤ ਕੌਰ ਸਿੱਧੂ ਅਤੇ ਦੁਸਹਿਰਾ ਸਮਾਰੋਹ ਆਯੋਜਿਤ ਕਰਨ ਵਾਲਿਆਂ ਦੇ ....
ਪਾਤੜਾਂ 'ਚ ਡੇਂਗੂ ਦਾ ਕਹਿਰ ਜਾਰੀ, ਇਕ ਵਿਅਕਤੀ ਦੀ ਮੌਤ
. . .  1 day ago
ਪਾਤੜਾਂ, 21 ਅਕਤੂਬਰ (ਜਗਦੀਸ਼ ਸਿੰਘ ਕੰਬੋਜ)- ਪਾਤੜਾਂ ਇਲਾਕੇ 'ਚ ਕੁਝ ਹੀ ਦਿਨਾਂ 'ਚ ਡੇਂਗੂ ਬੁਖ਼ਾਰ ਨੇ ਅਜਿਹਾ ਕਹਿਰ ਢਾਹਿਆ ਹੈ ਕਿ ਸੈਂਕੜੇ ਲੋਕ ਇਸ ਬਿਮਾਰੀ ਤੋਂ ਪੀੜਤ ਹਨ । ਭਾਰੀ ਗਿਣਤੀ 'ਚ ਮਰੀਜ਼ ਨਿੱਜੀ ਹਸਪਤਾਲਾਂ 'ਚ ਇਲਾਜ ਲਈ ਦਾਖਲ ਹਨ। ਇਸ...
ਭਾਰਤ ਬਨਾਮ ਵੈਸਟ ਇੰਡੀਜ਼ : 25 ਓਵਰਾਂ ਤੋਂ ਬਾਅਦ ਭਾਰਤ 168/1
. . .  1 day ago
ਭਾਰਤ ਬਨਾਮ ਵੈਸਟ ਇੰਡੀਜ਼ : 20 ਓਵਰਾਂ ਤੋਂ ਬਾਅਦ ਭਾਰਤ 127/1
. . .  1 day ago
ਜੰਮੂ-ਕਸ਼ਮੀਰ 'ਚ ਭੂਚਾਲ ਦੇ ਹਲਕੇ ਝਟਕੇ ਮਹਿਸੂਸ
. . .  1 day ago
ਸ੍ਰੀਨਗਰ, 21 ਅਕਤੂਬਰ - ਜੰਮੂ-ਕਸ਼ਮੀਰ 'ਚ ਅੱਜ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 3.3 ਮਾਪੀ ਗਈ ਹੈ। ਹਾਲਾਂਕਿ ਭੂਚਾਲ ਕਰ ਕੇ ਕਿਸੇ ਜਾਨੀ ਮਾਲੀ ਨੁਕਸਾਨ ਦੀ ਖ਼ਬਰ ਨਹੀਂ ....
ਭਾਰਤ ਬਨਾਮ ਵੈਸਟ ਇੰਡੀਜ਼ : 15 ਓਵਰਾਂ ਤੋਂ ਬਾਅਦ ਭਾਰਤ 99/1
. . .  1 day ago
ਭਾਰਤ ਬਨਾਮ ਵੈਸਟ ਇੰਡੀਜ਼ : ਵਿਰਾਟ ਕੋਹਲੀ ਦੀਆਂ 50 ਦੌੜਾਂ ਪੂਰੀਆਂ
. . .  1 day ago
ਭਾਰਤ ਬਨਾਮ ਵੈਸਟ ਇੰਡੀਜ਼ : 10 ਓਵਰਾਂ ਤੋਂ ਬਾਅਦ ਭਾਰਤ 71/1
. . .  1 day ago
ਬਹਿਰੀਨ ਤੋਂ ਆਇਆ ਮੰਢਾਲੀ ਦਾ ਨੌਜਵਾਨ ਦਿੱਲੀ ਏਅਰਪੋਰਟ ਤੋਂ ਲਾਪਤਾ
. . .  1 day ago
ਬੰਗਾ 21, ਅਕਤੂਬਰ - ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪਿੰਡ ਮੰਢਾਲੀ ਦੇ ਨੌਜਵਾਨ ਦਾ ਦਿੱਲੀ ਏਅਰਪੋਰਟ ਤੋਂ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਲਾਪਤਾ ਨੌਜਵਾਨ ਦੀ ਪਤਨੀ ਬਲਜੀਤ ਕੌਰ ਨੇ ਦੱਸਿਆ ਕਿ ਉਸ ਦਾ ਪਤੀ...
ਭਾਰਤ ਬਨਾਮ ਵੈਸਟ ਇੰਡੀਜ਼ : 5 ਓਵਰਾਂ ਤੋਂ ਬਾਅਦ ਭਾਰਤ 23/1
. . .  1 day ago
ਤਾਇਵਾਨ 'ਚ ਪਟੜੀ ਤੋਂ ਉਤਰੀ ਟਰੇਨ, 17 ਲੋਕਾਂ ਦੀ ਮੌਤ
. . .  1 day ago
ਤਾਇਪੇ, 21 ਅਕਤੂਬਰ- ਉੱਤਰੀ-ਪੂਰਬੀ ਤਾਇਵਾਨ 'ਚ ਅੱਜ ਇੱਕ ਟਰੇਨ ਦੇ ਪਟੜੀ ਉਤਰਨ ਕਾਰਨ 17 ਲੋਕਾਂ ਦੀ ਮੌਤ ਹੋ ਗਈ। ਉੱਥੇ ਹੀ ਇਸ ਹਾਦਸੇ 'ਚ 101 ਲੋਕ ਜ਼ਖ਼ਮੀ ਹੋਏ ਹਨ। ਤਾਇਵਾਨ ਦੇ ਰੇਲਵੇ ਪ੍ਰਸ਼ਾਸਨ ਵਲੋਂ ਇਸ ਹਾਦਸੇ ਸੰਬੰਧੀ ਜਾਣਕਾਰੀ ਦਿੱਤੀ...
ਭਾਰਤ ਬਨਾਮ ਵੈਸਟ ਇੰਡੀਜ਼ : ਭਾਰਤ ਨੂੰ ਲੱਗਿਆ ਪਹਿਲਾਂ ਝਟਕਾ, ਸ਼ਿਖਰ ਧਵਨ 4 ਦੌੜਾਂ ਬਣਾ ਕੇ ਆਊਟ
. . .  1 day ago
ਲਗਾਤਾਰ ਚੌਥੇ ਦਿਨ ਘਟੀਆਂ ਪੈਟਰੋਲ-ਡੀਜਲ ਦੀਆਂ ਕੀਮਤਾਂ
. . .  1 day ago
ਜੰਮੂ-ਕਸ਼ਮੀਰ 'ਚ ਦੋ ਪਾਕਿਸਤਾਨੀ ਘੁਸਪੈਠੀਏ ਢੇਰ, ਸੁਰੱਖਿਆ ਬਲਾਂ ਦੇ ਤਿੰਨ ਜਵਾਨ ਸ਼ਹੀਦ
. . .  1 day ago
ਅੰਮ੍ਰਿਤਸਰ ਰੇਲ ਹਾਦਸਾ : ਜ਼ਖ਼ਮੀ ਲੋਕਾਂ ਨੂੰ ਮਿਲਣ ਲਈ ਹਸਪਤਾਲ ਪਹੁੰਚੇ ਸਿਹਤ ਮੰਤਰੀ ਮਹਿੰਦਰਾ
. . .  1 day ago
ਭਾਰਤ ਬਨਾਮ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੇ ਭਾਰਤ ਨੂੰ ਜਿੱਤ ਲਈ ਦਿੱਤਾ 323 ਦੌੜਾਂ ਦਾ ਟੀਚਾ
. . .  1 day ago
ਭਾਰਤ ਬਨਾਮ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੂੰ ਲੱਗਾ 8ਵਾਂ ਝਟਕਾ
. . .  1 day ago
'ਮੀ ਟੂ' ਮੁਹਿੰਮ ਦੇ ਚੱਲਦਿਆਂ ਅਨੂ ਮਲਿਕ ਦੀ 'ਇੰਡੀਅਨ ਆਇਡਲ' 'ਚੋਂ ਹੋਈ ਛੁੱਟੀ
. . .  1 day ago
ਅਗਲੇ ਮਹੀਨੇ ਵਿਆਹ ਦੇ ਬੰਧਨ 'ਚ ਬੱਝਣਗੇ ਦੀਪਿਕਾ ਅਤੇ ਰਣਵੀਰ
. . .  1 day ago
ਪੁਲਿਸ ਕਮਿਸ਼ਨਰ ਦਾ ਬਿਆਨ- ਧੋਬੀ ਘਾਟ 'ਤੇ ਦੁਸਹਿਰਾ ਮਨਾਉਣ ਲਈ ਦਿੱਤੀ ਸੀ ਸ਼ਰਤੀਆ ਮਨਜ਼ੂਰੀ
. . .  1 day ago
ਕੋਲੇ ਦੀ ਖਾਨ 'ਚ ਹੋਇਆ ਧਮਾਕਾ, 22 ਕਾਮੇ ਫਸੇ
. . .  1 day ago
ਭਾਰਤ ਬਨਾਮ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੂੰ ਲੱਗਾ 6ਵਾਂ ਝਟਕਾ
. . .  1 day ago
ਜੀਪ ਦੇ ਖੱਡ 'ਚ ਡਿੱਗਣ ਕਾਰਨ ਇੱਕ ਦੀ ਮੌਤ, 9 ਜ਼ਖ਼ਮੀ
. . .  1 day ago
ਭਾਰਤ ਬਨਾਮ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੂੰ ਲੱਗਾ ਪੰਜਵਾਂ ਝਟਕਾ
. . .  1 day ago
ਅੰਮ੍ਰਿਤਸਰ ਰੇਲ ਹਾਦਸਾ : ਜ਼ਖਮੀਆਂ ਦਾ ਹਾਲ ਜਾਣਨ ਹਸਪਤਾਲ ਪਹੁੰਚੇ ਸਿੱਧੂ
. . .  1 day ago
ਮੋਤੀ ਮਹਿਲ ਵੱਲ ਵੱਧ ਰਹੇ ਅਧਿਆਪਕਾਂ ਨੂੰ ਪੁਲਿਸ ਨੇ ਫੁਹਾਰਾ ਚੌਕ ਨੇੜੇ ਰੋਕਿਆ
. . .  1 day ago
ਮੋਦੀ ਨੇ ਯੂਥ ਓਲੰਪਿਕ ਖੇਡਾਂ ਦੇ ਤਮਗਾ ਜੇਤੂ ਖਿਡਾਰੀਆਂ ਨੂੰ ਕੀਤਾ ਸਨਮਾਨਿਤ
. . .  1 day ago
ਵਪਾਰੀ ਨੂੰ ਗੋਲੀ ਮਾਰ ਕੇ ਨਕਦੀ ਵਾਲਾ ਬੈਗ ਲੈ ਕੇ ਫ਼ਰਾਰ ਹੋਏ ਲੁਟੇਰੇ
. . .  1 day ago
ਭਾਰਤ ਬਨਾਮ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੂੰ ਲੱਗਾ ਚੌਥਾ ਝਟਕਾ
. . .  1 day ago
ਪਟਿਆਲਾ : ਅਧਿਆਪਕਾਂ ਨੇ ਮੋਤੀ ਮਹਿਲ ਵੱਲ ਕੀਤਾ ਕੂਚ
. . .  1 day ago
ਭਾਰਤ ਬਨਾਮ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੂੰ ਲੱਗਾ ਤੀਜਾ ਝਟਕਾ
. . .  1 day ago
ਅਫਗਾਨਿਸਤਾਨ 'ਚ ਚੋਣਾਂ ਦੌਰਾਨ ਹੋਏ ਬੰਬ ਧਮਾਕੇ 'ਚ 11 ਲੋਕਾਂ ਦੀ ਮੌਤ
. . .  1 day ago
ਭਾਰਤ ਬਨਾਮ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੂੰ ਲੱਗਾ ਦੂਜਾ ਝਟਕਾ
. . .  1 day ago
ਰੂਹ ਕੰਬਾਊ ਹਾਦਸੇ ਤੋਂ ਬਾਅਦ ਜੌੜਾ ਫਾਟਕ 'ਤੇ ਮੁੜ ਬਹਾਲ ਹੋਈ ਰੇਲ ਆਵਾਜਾਈ
. . .  1 day ago
ਭਾਰਤ ਬਨਾਮ ਵੈਸਟ ਇੰਡੀਜ਼ : 10 ਓਵਰਾਂ ਤੋਂ ਬਾਅਦ ਵੈਸਟ ਇੰਡੀਜ਼ 60/1
. . .  1 day ago
ਸੜਕ ਹਾਦਸੇ 'ਚ ਮਾਂ-ਧੀ ਦੀ ਮੌਤ, ਪਿਤਾ ਜ਼ਖਮੀ
. . .  1 day ago
ਕੁਲਗਾਮ 'ਚ ਮੁਠਭੇੜ ਵਾਲੀ ਥਾਂ 'ਤੇ ਧਮਾਕੇ 'ਚ ਤਿੰਨ ਨਾਗਰਿਕਾਂ ਦੀ ਮੌਤ, ਕਈ ਜ਼ਖ਼ਮੀ
. . .  1 day ago
ਮੋਤੀ ਮਹਿਲ ਘੇਰਨ ਲਈ ਅਧਿਆਪਕ ਤੇ ਹੋਰਨਾਂ ਜਥੇਬੰਦੀਆਂ ਦੇ ਕਾਰਕੁਨ ਪਟਿਆਲਾ ਪਹੁੰਚੇ
. . .  1 day ago
ਕੈਪਟਨ ਨੇ ਅੰਮ੍ਰਿਤਸਰ ਹਾਦਸੇ 'ਚ ਮਾਰੇ ਗਏ ਲੋਕਾਂ ਦੀ ਸਮਾਜਿਕ-ਆਰਥਿਕ ਰਿਪੋਰਟ ਤਿਆਰ ਕਰਨ ਦੇ ਦਿੱਤੇ ਹੁਕਮ
. . .  1 day ago
ਅੰਮ੍ਰਿਤਸਰ ਦੇ ਜੌੜਾ ਫਾਟਕ 'ਤੇ ਰੇਲ ਆਵਾਜਾਈ ਦੀ ਬਹਾਲੀ ਲਈ ਪੁਲਿਸ ਵਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ
. . .  1 day ago
ਜਲੰਧਰ 'ਚ ਡੀ. ਜੀ. ਪੀ. ਅਰੋੜਾ ਨੇ ਸ਼ਹੀਦ ਪੁਲਿਸ ਜਵਾਨਾਂ ਨੂੰ ਭੇਂਟ ਕੀਤੀ ਸ਼ਰਧਾਂਜਲੀ
. . .  1 day ago
ਭਾਰਤ ਬਨਾਮ ਵੈਸਟ ਇੰਡੀਜ਼ : ਭਾਰਤ ਨੇ ਜਿੱਤੀ ਟਾਸ, ਪਹਿਲਾਂ ਗੇਂਦਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਅੰਮ੍ਰਿਤਸਰ : ਜੌੜਾ ਫਾਟਕ 'ਤੇ ਲਗਾਈ ਗਈ ਧਾਰਾ 144
. . .  1 day ago
ਪਤੀ ਵੱਲੋਂ ਬੇਰਹਿਮੀ ਨਾਲ ਪਤਨੀ ਦਾ ਕਤਲ
. . .  1 day ago
ਪਟਿਆਲਾ 'ਚ ਰੈਲੀ ਕਰਨ ਲਈ ਪੁੱਜੇ 136 ਏਡਿਡ ਕਾਲਜਾਂ ਦੇ ਪ੍ਰੋਫੈਸਰ
. . .  1 day ago
ਅੰਮ੍ਰਿਤਸਰ 'ਚ ਪੱਥਰ ਬਾਜ਼ੀ ਦੌਰਾਨ ਇਕ ਜਵਾਨ ਜ਼ਖਮੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 13 ਜੇਠ ਸੰਮਤ 550
ਿਵਚਾਰ ਪ੍ਰਵਾਹ: ਕੌਮੀ ਬਦਇੰਤਜ਼ਾਮੀ ਦਾ ਪਹਿਲਾ ਲੱਛਣ ਮਹਿੰਗਾਈ ਅਤੇ ਦੂਜਾ ਜੰਗ ਹੁੰਦਾ ਹੈ। -ਅਰਨੈਸਟ ਹੈਮਿੰਗਵੇ

ਜੰਮੂ-ਕਸ਼ਮੀਰ

ਜੰਮੂ ਦੇ ਪ੍ਰਦਰਸ਼ਨੀ ਮੈਦਾਨ 'ਚ ਜੰਮੂ ਸੰਗਠਨ ਦੇ.....

....

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ 28 ਨੂੰ

ਊਨਾ, 25 ਮਈ (ਗੁਰਪ੍ਰੀਤ ਸਿੰਘ ਸੇਠੀ)-ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਗੁਰਦੁਆਰਾ ਨਾਨਕਜੋਤ ਸਾਹਿਬ ਕੁਠੰਡਲ ਰਾਜਾ ਦਾ ਤਾਲਾਬ, ਜ਼ਿਲ੍ਹਾ ਕਾਂਗੜਾ 'ਚ ਬਾਬਾ ਲਵਪ੍ਰੀਤ ਸਿੰਘ ਅਤੇ ਸਮੂਹ ਸਾਧ ਸੰਗਤ ਵਲੋਂ ਮਨਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦੇ ਹੋਏ ਬਾਬਾ ...

ਪੂਰੀ ਖ਼ਬਰ »

ਊਨੇ ਦੇ ਕੁਖੇੜਾ 'ਚ ਚਮਗਿੱਦੜਾਂ ਦੀ ਮੌਤ ਦੇ ਬਾਅਦ ਪਿੰਡਾਂ 'ਚ ਅਲਰਟ ਜਾਰੀ

ਊਨਾ, 25 ਮਈ (ਹਰਪਾਲ ਸਿੰਘ ਕੋਟਲਾ)- ਸੂਬੇ 'ਚ ਨਾਹਨ ਦੇ ਬਾਅਦ ਊਨੇ ਦੇ ਬੰਗਾਣਾ ੳੱੁਪ ਮਡੰਲ ਦੇ ਪਿੰਡ ਕੁਖੇੜਾ ਦੇ ਸਕੂਲ 'ਚ ਤਿੰਨ ਚਮਗਿੱਦੜਾਂ ਦੀ ਮੌਤ ਦੇ ਬਾਅਦ ਇਲਾਕੇ 'ਚ ਨਿਪਾਹ ਵਾਇਰਸ ਨੂੰ ਲੈ ਕੇ ਅਲਰਟ ਜਾਰੀ ਕਰ ਦਿੱਤਾ ਗਿਆ ਹੈ ¢ ਸਿਹਤ ਵਿਭਾਗ ਦੀ ਟੀਮ ਨੇ ਅਲਰਟ ਜਾਰੀ ...

ਪੂਰੀ ਖ਼ਬਰ »

125 ਗ੍ਰਾਮ ਚੂਰਾ ਪੋਸਤ ਸਮੇਤ ਇਕ ਕਾਬੂ

ਪੰਚਕੂਲਾ, 25 ਮਈ (ਕਪਿਲ)-ਪੰਚਕੂਲਾ ਪੁਲਿਸ ਨੇ ਸੈਕਟਰ 25 ਰਾਮਗੜ੍ਹ ਕੋਲ ਲਗਾਏ ਇਕ ਨਾਕੇ ਦੌਰਾਨ ਇਕ ਵਿਅਕਤੀ ਨੂੰ 125 ਗ੍ਰਾਮ ਚੂਰਾ ਪੋਸਤ ਸਮੇਤ ਕਾਬੂ ਕੀਤਾ ਹੈ | ਗੁਪਤ ਸੂਚਨਾ ਦੇ ਆਧਾਰ ਉੱਤੇ ਪੰਚਕੂਲਾ-ਪੰਜਾਬ ਹੱਦ ਉੱਤੇ ਨਾਕਾ ਲਗਾਇਆ ਸੀ, ਜਿਸ ਦੌਰਾਨ ਇਕ ਸਫਾਰੀ ਕਾਰ ...

ਪੂਰੀ ਖ਼ਬਰ »

ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ 10 ਜੂਨ ਨੂੰ

ਐੱਸ. ਏ. ਐੱਸ. ਨਗਰ, 25 ਮਈ (ਨਰਿੰਦਰ ਸਿੰਘ ਝਾਂਮਪੁਰ)-ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਪ੍ਰੀਤ ਫ਼ਰਨੀਚਰ ਹਾਊਸ ਲਖਨੌਰ ਦੇ ਐਮ. ਡੀ. ਭਾਈ ਹਰਿੰਦਰ ਸਿੰਘ ਚੁੰਨੀਮਾਜਰੇ ਵਾਲਿਆਂ ਵਲੋਂ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਿਜਾਈ ਜਾ ਰਹੀ ਹੈ | ਜਾਣਕਾਰੀ ਦਿੰਦੇ ਹੋਏ ਹਰਿੰਦਰ ...

ਪੂਰੀ ਖ਼ਬਰ »

ਅਵਾਰਾ ਕੁੱਤੇ ਨੇ ਲੜਕੀ ਨੂੰ ਵੱਢਿਆ

ਜ਼ੀਰਕਪੁਰ, 25 ਮਈ (ਅਵਤਾਰ ਸਿੰਘ)-ਬਲਟਾਣਾ ਦੀ ਪੰਜਾਬ ਮਾਡਰਨ ਕੰਪਲੈਕਸ ਕਾਲੋਨੀ ਵਿਚ ਆਵਾਰਾ ਕੁੱਤੇ ਨੇ ਇਕ ਕਰੀਬ 12 ਸਾਲਾ ਲੜਕੀ ਨੂੰ ਵੱਢ ਲਿਆ | ਇਸ ਤੋਂ ਪਹਿਲਾਂ ਵੀ ਇਸ ਪਰਿਵਾਰ ਦੀ ਇਕ ਲੜਕੀ ਨੂੰ ਕੱੁਤਿਆਂ ਨੇ ਵੱਢ ਲਿਆ ਸੀ | ਪੀੜਤ ਲੜਕੀ ਦੀ ਮਾਤਾ ਨੇ ਦੋਸ਼ ਲਾਇਆ ਕਿ ...

ਪੂਰੀ ਖ਼ਬਰ »

ਹੈਰੋਇਨ ਸਮੇਤ ਗਿ੍ਫ਼ਤਾਰ ਤਸਕਰਾਂ ਕੋਲੋਂ ਰਿਵਾਲਵਰ ਅਤੇ ਪਿਸਤੌਲ ਬਰਾਮਦ

ਐੱਸ. ਏ. ਐੱਸ. ਨਗਰ, 25 ਮਈ (ਜਸਬੀਰ ਸਿੰਘ ਜੱਸੀ)-ਐੱਸ. ਟੀ. ਐੱਫ. ਵਲੋਂ ਗੁਪਤ ਸੂਚਨਾ ਦੇ ਆਧਾਰ 'ਤੇ ਖਰੜ ਨੇੜਿਓਾ ਹੈਰੋਇਨ ਸਮੇਤ ਗਿ੍ਫ਼ਤਾਰ ਕੀਤੇ ਗਏ ਗੁਰਜੰਟ ਸਿੰਘ ਉਰਫ਼ ਜੰਟਾ ਅਤੇ ਜਸਪ੍ਰੀਤ ਸਿੰਘ ਉਰਫ਼ ਜੱਸੀ ਵਾਸੀ ਖਰੜ ਕੋਲੋਂ ਰਿਵਾਲਵਰ ਅਤੇ ਪਿਸਤੌਲ ਬਰਾਮਦ ਕੀਤੀ ...

ਪੂਰੀ ਖ਼ਬਰ »

ਪਾਣੀ ਦੀ ਦੁਰਵਰਤੋਂ ਰੋਕਣ ਲਈ ਪਾਣੀ ਵਾਲੇ ਮੀਟਰ ਲਗਾਉਣ ਦੀ ਤਜਵੀਜ਼

ਐੱਸ. ਏ. ਐੱਸ. ਨਗਰ, 25 ਮਈ (ਤਰਵਿੰਦਰ ਸਿੰਘ ਬੈਨੀਪਾਲ)-ਸਥਾਨਕ ਸ਼ਹਿਰ ਅੰਦਰ ਪਾਣੀ ਦੀ ਦੁਰਵਰਤੋਂ ਨੂੰ ਰੋਕਣ ਲਈ ਨਗਰ ਨਿਗਮ ਦੇ ਪਬਲਿਕ ਹੈਲਥ ਵਿਭਾਗ ਵਲੋਂ ਪਾਣੀ ਦੀ ਦੁਰਵਰਤੋਂ ਕਰਨ ਵਾਲੇ ਵਸਨੀਕਾਂ ਦੇ ਜਿਥੇ ਚਾਲਾਨ ਕੀਤੇ ਜਾ ਰਹੇ, ਉਥੇ ਹੀ 5 ਮਰਲੇ ਤੋਂ ਘੱਟ ਥਾਂ ਵਾਲੇ ...

ਪੂਰੀ ਖ਼ਬਰ »

ਕਾਂਗਰਸ ਅੱਜ ਮਨਾਏਗੀ ਸਰਕਾਰ ਿਖ਼ਲਾਫ਼ ਵਿਸ਼ਵਾਸਘਾਤ ਦਿਵਸ

ਸਿਰਸਾ, 25 ਮਈ (ਭੁਪਿੰਦਰ ਪੰਨੀਵਾਲੀਆ)- ਹਰਿਆਣਾ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਡਾ. ਅਸ਼ੋਕ ਤੰਵਰ ਨੇ ਕਿਹਾ ਹੈ ਕਿ ਭਾਜਪਾ ਦੇ ਚਾਰ ਸਾਲ ਦੇ ਪੂਰੇ ਹੋਣ 'ਤੇ 26 ਮਈ ਨੂੰ ਪੂਰੇ ਦੇਸ਼ 'ਚ ਕਾਂਗਰਸ ਵਿਸ਼ਵਾਸ਼ਘਾਤ ਦਿਵਸ ਮਨਾਏਗੀ | ਉਹ ਅੱਜ ਆਪਣੇ ਨਿਵਾਸ 'ਤੇ ਪਾਰਟੀ ...

ਪੂਰੀ ਖ਼ਬਰ »

ਇਨੈਲੋ ਨੇ ਸ਼ੁਰੂ ਕਰਵਾਈ ਸੀ ਦਾਦੂਪੁਰ-ਨਲਵੀ ਨਹਿਰ-ਰਾਮਕਰਣ

ਕੁਰੂਕਸ਼ੇਤਰ/ਸ਼ਾਹਾਬਾਦ, 25 ਮਈ (ਜਸਬੀਰ ਸਿੰਘ ਦੁੱਗਲ)- ਤਹਿਸੀਲ ਦਫ਼ਤਰ 'ਚ ਕਿਸਾਨਾਂ ਵਲੋਂ ਚਲਾਏ ਜਾ ਰਹੇ ਦਾਦੂਪੁਰ-ਨਲਵੀ ਨਹਿਰ ਬਚਾਅ ਦੇ ਸੰਕੇਤਕ ਧਰਨੇ 'ਤੇ ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਮੈਂਬਰ ਰਾਮਕਰਣ ਕਾਲਾ ਆਪਣੇ ਸਾਥੀਆਂ ਸਮੇਤ ਧਰਨੇ 'ਤੇ ਪੁੱਜੇ ਅਤੇ ...

ਪੂਰੀ ਖ਼ਬਰ »

27 ਮਈ ਨੂੰ ਲੋਹਗੜ੍ਹ ਵਿਖੇ ਸਜਾਇਆ ਜਾਵੇਗਾ ਕੀਰਤਨ ਦਰਬਾਰ-ਸੌਥਾ

ਗੂਹਲਾ ਚੀਕਾ, 25 ਮਈ (ਓ.ਪੀ. ਸੈਣੀ)-27 ਮਈ ਨੂੰ ਲੋਹਗੜ੍ਹ ਵਿਖੇ ਕੀਰਤਨ ਦਰਬਾਰ ਸਜਾਇਆ ਜਾਵੇਗਾ | ਇਹ ਜਾਣਕਾਰੀ ਦਿੰਦਿਆਂ ਸ਼ੋ੍ਰਮਣੀ ਅਕਾਲੀ ਦਲ ਬਾਦਲ ਹਰਿਆਣਾ ਦੇ ਪ੍ਰਧਾਨ ਤੇ ਐੱਸ.ਜੀ.ਪੀ.ਸੀ. ਮੈਂਬਰ ਸਰਣਜੀਤ ਸਿੰਘ ਸੌਥਾ ਨੇ ਦੱਸਿਆ ਕਿ ਸਿੱਖ ਕੌਮ ਦੇ ਜਰਨੈਲ ਬੰਦਾ ...

ਪੂਰੀ ਖ਼ਬਰ »

ਪੈਟਰੋਲ ਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਸਬੰਧੀ ਕਾਂਗਰਸ ਵਰਕਰਾਂ ਦੀ ਮੀਟਿੰਗ

ਨੀਲੋਖੇੜੀ, 25 ਮਈ (ਆਹੂਜਾ)– ਸਮਾਲਖਾ ਤੋਂ 3 ਜੂਨ ਨੂੰ ਜਨਕ੍ਰਾਂਤੀ ਰੱਥ ਯਾਤਰਾ ਨੂੰ ਰਵਾਨਾ ਕਰਨ, ਰੋਜ਼ਾਨਾ ਵਧਦੀ ਮਹਿੰਗਾਈ, ਵਿਸ਼ੇਸ਼ਕਰ ਰੋਜ਼ਾਨਾ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਨੂੰ ਲੈ ਕੇ ਸਮਾਲਖਾ 'ਚ ਹੋਣ ਵਾਲੀ ਰੈਲੀ ਦੀਆਂ ਤਿਆਰੀਆਂ ਨੂੰ ਲੈ ਕੇ ਪੋਲਟਰੀ ...

ਪੂਰੀ ਖ਼ਬਰ »

ਭਾਰਤ ਲਈ 3 ਲੜਾਈਆਂ ਲੜਨ ਵਾਲੇ ਸਾਬਕਾ ਫੌਜੀ ਨੂੰ ਕੀਤਾ ਸਨਮਾਨਿਤ

ਸਿਰਸਾ, 25 ਮਈ (ਭੁਪਿੰਦਰ ਪੰਨੀਵਾਲੀਆ)-ਭਾਰਤ ਲਈ 3 ਜੰਗ ਲੜਦੇ ਹੋਏ ਦੁਸ਼ਮਣਾਂ ਦੇ ਦੰਦ ਖੱਟੇ ਕਰਨ ਵਾਲੇ ਬਹਾਦਰ ਸੇਵਾਮੁਕਤ ਫੌਜੀ ਧਰਮ ਸਿੰਘ ਦੀਆਂ ਦੇਸ਼ ਪ੍ਰਤੀ ਸੇਵਾਵਾਂ ਨੂੰ ਦੇਖਦੇ ਹੋਏ ਡੇਰਾ ਪ੍ਰੇਮੀਆਂ ਨੇ ਉਸ ਨੂੰ ਸਨਮਾਨਿਤ ਕੀਤਾ | ਪੰਜਾਬ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਅੰਦੋਲਨ ਦੀ ਤਿਆਰੀ ਸਬੰਧੀ ਕਿਸਾਨ ਜਥੇਬੰਦੀਆਂ ਦੀ ਮੀਟਿੰਗ

ਸਿਰਸਾ, 25 ਮਈ (ਭੁਪਿੰਦਰ ਪੰਨੀਵਾਲੀਆ)- ਸਵਾਮੀਨਾਥਨ ਕਮਿਸ਼ਨ ਦੀਆਂ ਸਿਫਾਰਸ਼ਾਂ ਲਾਗੂ ਕਰਨ, ਕਿਸਾਨਾਂ ਨੂੰ ਕਰਜ਼ਾ ਮੁਕਤ ਕਰਨ ਤੇ ਕਿਸਾਨਾਂ ਦੀ ਆਮਦਨ ਤੈਅ ਕਰਨ ਆਦਿ ਦੀਆਂ ਮੰਗਾਂ ਨੂੰ ਲੈ ਕੇ ਪਹਿਲੀ ਤੋਂ 10 ਜੂਨ ਤੱਕ ਪਿੰਡਾਂ ਤੋਂ ਸ਼ਹਿਰਾਂ ਨੂੰ ਕੀਤੇ ਜਾਣ ਵਾਲੀ ...

ਪੂਰੀ ਖ਼ਬਰ »

ਜਾਟ ਧਰਮਸ਼ਾਲਾ ਦੀ ਕਮੇਟੀ 'ਤੇ ਲੱਗੀ ਸਟੇਟ ਰਜਿਸਟਰਾਰ ਦੀ ਮੁਹਰ-ਅੰਗਰੇਜ

ਕੁਰੂਕਸ਼ੇਤਰ, 25 ਮਈ (ਜਸਬੀਰ ਸਿੰਘ ਦੁੱਗਲ)-ਜਾਟ ਧਰਮਸ਼ਾਲਾ ਦੇ ਪ੍ਰਧਾਨ ਅੰਗਰੇਜ ਸਿੰਘ ਕਿਰਮਚ ਨੇ ਦੱਸਿਆ ਕਿ ਜਾਟ ਸਭਾ-ਜਾਟ ਧਰਮਸ਼ਾਲਾ ਕੁਰੂਕਸ਼ੇਤਰ ਦੀ ਕਮੇਟੀ ਨੂੰ ਸਟੇਟ ਰਜਿਸਟਰਾਰ ਤੋਂ ਮਨਜ਼ੂਰੀ ਮਿਲ ਗਈ ਹੈ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਰਜਿਸਟਰਾਰ ਵਲੋਂ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਕਰਾਟੇ ਮੁਕਾਬਲੇ 'ਚ ਐੱਸ.ਜੀ.ਐਚ. ਸਕੂਲ ਦੇ ਖਿਡਾਰੀਆਂ ਨੇ ਮਾਰੀ ਬਾਜ਼ੀ

ਕੁਰੂਕਸ਼ੇਤਰ, 25 ਮਈ (ਜਸਬੀਰ ਸਿੰਘ ਦੁੱਗਲ)- ਕੁਰੂਕਸ਼ੇਤਰ ਜ਼ਿਲ੍ਹਾ ਕਰਾਟੇ ਚੈਂਪੀਅਨਸ਼ਿਪ 2018-19 ਦਰੋਣਾਚਾਰੀਆ ਸਟੇਡੀਅਮ 'ਚ ਕਰਵਾਈ ਗਈ | ਮੁਕਾਬਲੇ 'ਚ ਐੱਸ.ਜੀ.ਐਚ. ਕਾਨਵੈਂਟ ਸਕੂਲ ਸ਼ਾਹਾਬਾਦ ਦੇ 9 ਖਿਡਾਰੀਆਂ ਨੇ ਸੋਨ, 7 ਨੇ ਰਜਤ ਅਤੇ 8 ਨੇ ਕਾਂਸੀ ਤਗਮੇ ਹਾਸਲ ਕਰਕੇ ...

ਪੂਰੀ ਖ਼ਬਰ »

ਵਿਦਿਆਰਥੀਆਂ ਦੀ ਦਾਖ਼ਲੇ ਪ੍ਰਤੀ ਦਿੱਲੀ ਯੂਨੀਵਰਸਿਟੀ ਪਹਿਲੇ ਨੰਬਰ 'ਤੇ

ਨਵੀਂ ਦਿੱਲੀ, 25 ਮਈ (ਬਲਵਿੰਦਰ ਸਿੰਘ ਸੋਢੀ)-ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ (ਸੀ. ਬੀ. ਐਸ. ਈ.) ਦੀ 12ਵੀਂ ਜਮਾਤ ਦੀ ਪ੍ਰੀਖਿਆ ਦੇ ਨਤੀਜੇ ਆਉਣ ਦੀ ਵਿਦਿਆਰਥੀ ਇੰਤਜ਼ਾਰ ਕਰ ਰਹੇ ਹਨ ਅਤੇ ਇਸੇ ਮਹੀਨੇ ਦੇ ਆਖ਼ਰੀ ਦਿਨਾਂ ਵਿਚ ਪ੍ਰੀਖਿਆ ਦਾ ਨਤੀਜਾ ਆਉਣ ਦੀ ...

ਪੂਰੀ ਖ਼ਬਰ »

ਲੀਪਸ ਐਾਡ ਬਾਊਾਡ ਫਾਊਾਡੇਸ਼ਨ ਵਲੋਂ ਸਮਾਜ ਸੇਵੀਆਂ ਤੇ ਪੱਤਰਕਾਰਾਂ ਦਾ ਸਨਮਾਨ

ਨਵੀਂ ਦਿੱਲੀ, 25 ਮਈ (ਬਲਵਿੰਦਰ ਸਿੰਘ ਸੋਢੀ)-ਲੀਪਸ ਐਾਡ ਬਾਊਾਡ ਫਾਊਾਡੇਸ਼ਨ ਦਿੱਲੀ ਵਲੋਂ ਆਪਣਾ ਇਕ ਸਾਲ ਪੂਰਾ ਹੋਣ 'ਤੇ ਇਕ ਸਮਾਰੋਹ ਆਈ. ਟੀ. ਓ. ਵਿਖੇ ਕਰਵਾਇਆ, ਜਿਸ 'ਚ (ਪ੍ਰਸ਼ਾਂਤ ਰੋਹਤਗੀ, ਬੱਬਾ ਖ਼ਲੀਫ਼ਾ ਦਿੱਲੀ ਰੈਸਿਲੰਗ ਐਸੋਸੀਏਸ਼ਨ), ਮੁਨੀਸ਼ ਸਿੰਘ (ਪ੍ਰਧਾਨ ...

ਪੂਰੀ ਖ਼ਬਰ »

ਕਸ਼ਯਪ ਰਾਜਪੂਤ ਸਭਾ ਨੇ ਪ੍ਰੋਗਰਾਮ ਕਰਵਾਇਆ

ਨਰਵਾਨਾ, 25 ਮਈ (ਅਜੀਤ ਬਿਊਰੋ)-ਐਲ.ਆਈ.ਸੀ. ਰੋਡ ਵਿਖੇ ਕਸ਼ਯਪ ਰਾਜਪੂਤ ਧਰਮਸ਼ਾਲਾ 'ਚ ਕਸ਼ਯਪ ਜੈਅੰਤੀ ਅਤੇ ਕਸ਼ਯਪ ਰਾਜਪੂਤ ਧਰਮਸ਼ਾਲਾ ਨੀਂਹ ਪੱਥਰ ਪ੍ਰੋਗਰਾਮ ਕੀਤਾ ਗਿਆ | ਪ੍ਰੋਗਰਾਮ 'ਚ ਖੇਤਰ ਦੇ ਸਮਾਜਸੇਵੀ ਰਾਮਨਿਵਾਸ ਸੁਰਜਾਖੇੜਾ ਬਤੌਰ ਮੁੱਖ ਮਹਿਮਾਨ ਅਤੇ ...

ਪੂਰੀ ਖ਼ਬਰ »

ਪਿੰਡਾਰਸੀ ਹੱਤਿਆਕਾਂਡ ਦੇ ਦੋਸ਼ੀਆਂ ਨੂੰ ਜਲਦ ਕੀਤਾ ਜਾਵੇ ਗਿ੍ਫ਼ਤਾਰ- ਯੂਨਿਸਪੁਰ

ਕੁਰੂਕਸ਼ੇਤਰ, 25 ਮਈ (ਜਸਬੀਰ ਸਿੰਘ ਦੁੱਗਲ)-ਸੂਬਾ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਸੁਰੇਸ਼ ਯੂਨਿਸਪੁਰ ਨੇ ਸੂਬਾ ਸਰਕਾਰ ਤੋਂ ਮੰਗ ਕੀਤੀ ਹੈ ਕਿ ਪਿੰਡਾਰਸੀ ਹੱਤਿਆਕਾਂਡ ਦੇ ਦੋਸ਼ੀਆਂ ਦੀ ਛੇਤੀ ਗਿ੍ਫ਼ਤਾਰੀ ਕਰਕੇ ਉਨ੍ਹਾਂ ਸਖ਼ਤ ਸਜ਼ਾ ਦਿਵਾਈ ਜਾਵੇ | ਨਾਲ ਹੀ ...

ਪੂਰੀ ਖ਼ਬਰ »

ਕੈਂਪ 'ਚ 382 ਸਕਾਊਟ ਤੇ ਗਾਈਡ ਬੱਚਿਆਂ ਨੇ ਲਿਆ ਹਿੱਸਾ

ਅਸੰਧ, 25 ਮਈ (ਅਜੀਤ ਬਿਊਰੋ)-ਐਮ.ਐਮ. ਪਬਲਿਕ ਸਕੂਲ ਅਸੰਧ 'ਚ ਜ਼ਿਲ੍ਹਾ ਸੰਗਠਨ ਕਮਿਸ਼ਨਰ ਸਿਆਰਾਮ ਸ਼ਾਸਤਰੀ ਦੇ ਮਾਰਗ ਦਰਸ਼ਨ 'ਚ ਤੀਜਾ ਸੋਪਾਨ ਸਕਾਊਟ ਗਾਈਡ ਕੈਂਪ ਸ਼ੁਰੂ ਕੀਤਾ ਗਿਆ | ਜ਼ਿਲ੍ਹਾ ਕਰਨਾਲ ਦੀ ਟ੍ਰੇਨਿੰਗ ਟੀਮ ਦੇ ਮੈਂਬਰ ਹੰਸਰਾਜ ਅਤੇ ਰਾਜੇਸ਼ ਨੇ ਸਕੂਲ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX