ਤਾਜਾ ਖ਼ਬਰਾਂ


ਬੱਸ ਟਰੱਕ ਵਿਚਾਲੇ ਟੱਕਰ ਵਿਚ 7 ਮੌਤਾਂ, 34 ਜ਼ਖਮੀ
. . .  30 minutes ago
ਲਖਨਊ, 21 ਅਪ੍ਰੈਲ - ਉਤਰ ਪ੍ਰਦੇਸ਼ ਦੇ ਆਗਰਾ ਲਖਨਊ ਐਕਸਪ੍ਰੈਸ ਵੇ 'ਤੇ ਇਕ ਬੱਸ ਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ ਵਿਚ 7 ਲੋਕਾਂ ਦੀ ਮੌਤ ਹੋ ਗਈ ਹੈ ਤੇ 34 ਲੋਕ ਜ਼ਖਮੀ ਹੋਏ ਹਨ। ਇਹ ਹਾਦਸਾ ਮੈਨਪੁਰੀ ਕੋਲ ਵਾਪਰਿਆ ਹੈ। ਜ਼ਖਮੀ ਲੋਕਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਜਾ ਰਿਹਾ...
ਅੱਜ ਦਾ ਵਿਚਾਰ
. . .  39 minutes ago
ਆਈ. ਪੀ. ਐੱਲ. 2019 : ਦਿੱਲੀ ਨੇ ਪੰਜਾਬ ਨੂੰ 5 ਵਿਕਟਾਂ ਨਾਲ ਹਰਾਇਆ
. . .  1 day ago
ਰਾਜਾ ਵੜਿੰਗ ਬਠਿੰਡਾ ਤੋਂ ਲੜਨਗੇ ਚੋਣ
. . .  1 day ago
ਚੰਡੀਗੜ੍ਹ ,20 ਅਪ੍ਰੈਲ -ਕਾਂਗਰਸ ਪਾਰਟੀ ਵੱਲੋਂ ਅੱਜ ਪੰਜਾਬ ਦੇ ਦੋ ਲੋਕ ਸਭਾ ਹਲਕਿਆਂ ਦੇ ਉਮੀਦਵਾਰਾਂ ਦੀ ਸੂਚੀ ਅਨੁਸਾਰ ਕੁੱਝ ਦਿਨ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਛੱਡ ਕੇ ਕਾਂਗਰਸ ਚ ਸ਼ਾਮਲ ਹੋਏ ਸੰਸਦ ਮੈਂਬਰ ਸ਼ੇਰ ਸਿੰਘ ...
ਸ਼ੇਰ ਸਿੰਘ ਘੁਬਾਇਆ ਬਣੇ ਫ਼ਿਰੋਜ਼ਪੁਰ ਤੋਂ ਕਾਂਗਰਸ ਦੇ ਉਮੀਦਵਾਰ
. . .  1 day ago
ਗੁਰੂ ਹਰਸਹਾਏ ,20 ਅਪ੍ਰੈਲ - [ਹਰਚਰਨ ਸਿੰਘ ਸੰਧੂ } -ਅਕਾਲੀ ਦਲ ਛੱਡ ਕੇ ਕਾਂਗਰਸ 'ਚ ਸ਼ਾਮਿਲ ਹੋੲ ੇਸ਼ੇਰ ਸਿੰਘ ਘੁਬਾਇਆ ਨੂੰ ਕਾਂਗਰਸ ਨੇ ਟਿਕਟ ਦੇ ਕੇ ਫਿਰੋਜ਼ਪੁਰ ਤੋਂ ਉਮੀਦਵਾਰ ਐਲਾਨਿਆ ...
ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਬੀਬੀ ਪਰਮਜੀਤ ਕੌਰ ਖਾਲੜਾ ਨੂੰ ਕਾਰਨ ਦੱਸੋ ਨੋਟਿਸ ਜਾਰੀ
. . .  1 day ago
ਤਰਨ ਤਾਰਨ, 20 ਅਪ੍ਰੈਲ (ਹਰਿੰਦਰ ਸਿੰਘ)-ਜ਼ਿਲ੍ਹਾ ਚੋਣ ਅਫ਼ਸਰ ਤਰਨ ਤਾਰਨ ਪ੍ਰਦੀਪ ਕੁਮਾਰ ਸਭਰਵਾਲ ਵੱਲੋਂ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਡੈਮੋਕਰੈਟਿਕ ਅਲਾਇੰਸ ਫ਼ਰੰਟ ਦੀ ਉਮੀਦਵਾਰ ਬੀਬੀ ਪਰਮਜੀਤ ਕੌਰ ...
ਆਈ. ਪੀ. ਐੱਲ. 2019 :ਦਿੱਲੀ ਨੇ ਟਾਸ ਜਿੱਤ ਕੇ ਕੀਤਾ ਗੇਂਦਬਾਜ਼ੀ ਦਾ ਫ਼ੈਸਲਾ
. . .  1 day ago
ਆਈ. ਪੀ. ਐੱਲ. 2019 : ਰਾਜਸਥਾਨ ਨੇ ਮੁੰਬਈ ਨੂੰ 5 ਵਿਕਟਾਂ ਨਾਲ ਹਰਾਇਆ
. . .  1 day ago
ਆਦੇਸ਼ ਕੈਰੋਂ ਨੇ ਖੇਮਕਰਨ ਹਲਕੇ ਅੰਦਰ ਨਾਰਾਜ਼ ਅਕਾਲੀਆਂ ਨੂੰ ਮਨਾਉਣ ਦੀ ਸ਼ੁਰੂ ਕੀਤੀ ਮੁਹਿੰਮ
. . .  1 day ago
ਖੇਮਕਰਨ, 20 ਅਪ੍ਰੈਲ (ਰਾਕੇਸ਼ ਕੁਮਾਰ ਬਿੱਲਾ)- ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਅਕਾਲੀ ਉਮੀਦਵਾਰ ਬੀਬੀ ਜਗੀਰ ਕੌਰ ਦੇ ਹੱਕ 'ਚ ਅੱਜ ਵਿਧਾਨ ਸਭਾ...
ਆਵਾਰਾ ਪਸ਼ੂ ਵਲੋਂ ਟੱਕਰ ਮਾਰੇ ਜਾਣ ਕਾਰਨ ਢਾਡੀ ਦੀ ਮੌਤ
. . .  1 day ago
ਲੌਂਗੋਵਾਲ, 20 ਅਪ੍ਰੈਲ (ਵਿਨੋਦ)- ਪਿੰਡ ਸਾਹੋ ਕੇ ਵਿਖੇ ਬੀਤੀ ਰਾਤ ਇੱਕ ਆਵਾਰਾ ਪਸ਼ੂ ਵਲੋਂ ਟੱਕਰ ਮਾਰੇ ਜਾਣ ਕਾਰਨ ਪੰਥ ਪ੍ਰਸਿੱਧ ਢਾਡੀ ਸੁਰਜੀਤ ਸਿੰਘ ਸਾਜਨ (55 ਸਾਲ) ਦੀ ਮੌਤ ਹੋ ਗਈ ਹੈ। ਮਿਲੇ ਵੇਰਵਿਆਂ ਮੁਤਾਬਕ ਢਾਡੀ ...
ਕਾਰ ਦਾ ਸੰਤੁਲਨ ਵਿਗੜਨ 'ਤੇ ਦਰਖਤ ਨਾਲ ਟਕਰਾਈ ਤਿੰਨ ਫੱਟੜ
. . .  1 day ago
ਜੈਤੋ, 20 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਜੈਤੋ-ਰੋੜੀਕਪੂਰਾ-ਰਾਮੇਆਣਾ ਰੋਡ ਦੀ ਖਸਤਾ ਹਾਲਤ ਕਾਰਨ ਕਾਰ ਚਾਲਕ ਦਾ ਸੰਤੁਲਨ ਵਿਗੜਨ 'ਤੇ ਦਰਖਤ ਨਾਲ ਜਾ ਟਕਰਾਉਣ 'ਤੇ ਤਿੰਨ ਵਿਅਕਤੀਆਂ ...
ਕਰਜ਼ੇ ਤੋਂ ਪ੍ਰੇਸ਼ਾਨ ਪੰਜ ਧੀਆਂ ਦੇ ਬਾਪ ਵੱਲੋਂ ਖ਼ੁਦਕੁਸ਼ੀ
. . .  1 day ago
ਜੋਗਾ, 20 ਅਪ੍ਰੈਲ (ਬਲਜੀਤ ਸਿੰਘ ਅਕਲੀਆ )- ਮਾਨਸਾ ਜ਼ਿਲ੍ਹੇ ਦੇ ਪਿੰਡ ਅਤਲਾ ਕਲਾਂ ਵਿਖੇ ਇਕ ਕਾਰੀਗਰ ਜੋ ਕਿ ਪੰਜ ਧੀਆਂ ਦਾ ਬਾਪ ਸੀ, ਵਲੋਂ ਖੁਦਕਸ਼ੀ ਕਰ ਲੈਣ ਦੀ ਖਬਰ ਹੈ l ਜਾਣਕਾਰੀ ਅਨੁਸਾਰ ਬਲਵੀਰ...
ਆਈ. ਪੀ. ਐੱਲ. 2019 : ਮੁੰਬਈ ਨੇ ਰਾਜਸਥਾਨ ਨੂੰ ਜਿੱਤ ਲਈ ਦਿੱਤਾ 162 ਦੌੜਾਂ ਦਾ ਟੀਚਾ
. . .  1 day ago
ਸਕੂਲ ਦੀ ਬੱਸ 'ਚੋਂ ਮਿਲਿਆ ਚੂਰਾ ਪੋਸਤ
. . .  1 day ago
ਪਠਾਨਕੋਟ, 20 ਅਪ੍ਰੈਲ (ਚੌਹਾਨ)- ਮਾਮੂਨ ਮਿਲਟਰੀ ਸਟੇਸ਼ਨ ਦੇ ਅੰਦਰ ਸਕੂਲ ਦੀ ਇੱਕ ਬੱਸ 'ਚੋਂ ਅੱਜ ਫੌਜ ਵਲੋਂ ਚੂਰਾ ਪੋਸਤ ਬਰਾਮਦ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਨਿੱਜੀ ਸਕੂਲ ਦੀ ਇਹ ਬੱਸ ਸਕੂਲੀ ਬੱਚਿਆਂ ਨੂੰ ਮਿਲਟਰੀ ਸਟੇਸ਼ਨ ਦੇ ਅੰਦਰ ਸਥਿਤ...
ਪਰਿਵਾਰ ਸਮੇਤ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋਏ ਹਰਮੇਲ ਟੌਹੜਾ
. . .  1 day ago
ਪਟਿਆਲਾ, 20 ਅਪ੍ਰੈਲ (ਅਮਨਦੀਪ ਸਿੰਘ)- ਅੱਜ ਹਰਮੇਲ ਸਿੰਘ ਟੌਹੜਾ ਅਤੇ ਉਨ੍ਹਾਂ ਦਾ ਸਮੁੱਚਾ ਪਰਿਵਾਰ ਸ਼੍ਰੋਮਣੀ ਅਕਾਲੀ ਦਲ (ਬਾਦਲ) 'ਚ ਸ਼ਾਮਲ ਹੋ ਗਿਆ। ਉਨ੍ਹਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਗੁਰਵਿੰਦਰ ਸਿੰਘ ਬਾਵਾ ਮੈਂਬਰ ਸ਼੍ਰੋਮਣੀ ਕਮੇਟੀ ਦੀ...
ਸ਼ਹੀਦ ਹੇਮੰਤ ਕਰਕਰੇ ਵਿਰੁੱਧ ਬਿਆਨ ਦੇਣ 'ਤੇ ਚੋਣ ਕਮਿਸ਼ਨ ਨੇ ਸਾਧਵੀ ਪ੍ਰਗਿਆ ਨੂੰ ਭੇਜਿਆ ਨੋਟਿਸ
. . .  1 day ago
ਹਥਿਆਰਬੰਦ ਲੁਟੇਰਿਆਂ ਨੇ ਬੈਂਕ 'ਚੋਂ ਦਿਨ-ਦਿਹਾੜੇ ਲੁੱਟੀ ਲੱਖਾਂ ਦੀ ਨਕਦੀ
. . .  1 day ago
ਆਈ. ਪੀ. ਐੱਲ. 2019 : 10 ਓਵਰਾਂ ਤੋਂ ਬਾਅਦ ਮੁੰਬਈ ਇੰਡੀਅਨਜ਼ 81/1
. . .  1 day ago
ਕਾਰ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ
. . .  1 day ago
ਮੁਹੰਮਦ ਸਦੀਕ ਨੇ ਕੀਤੀ ਚੋਣ ਜ਼ਾਬਤੇ ਦੀ ਉਲੰਘਣਾ, ਨੋਟਿਸ ਜਾਰੀ
. . .  1 day ago
ਜਯੋਤਿਰਾਦਿਤਿਆ ਸਿੰਧੀਆ ਨੇ ਭਰਿਆ ਨਾਮਜ਼ਦਗੀ ਪੱਤਰ
. . .  1 day ago
ਅੰਮ੍ਰਿਤਸਰ : ਓਠੀਆ ਦੀ ਮੰਡੀ 'ਚ ਕਣਕ ਦੀ ਆਮਦ ਸ਼ੁਰੂ
. . .  1 day ago
ਆਈ. ਪੀ. ਐੱਲ. 12 : ਰਾਜਸਥਾਨ ਨੇ ਜਿੱਤੀ ਟਾਸ, ਮੁੰਬਈ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  1 day ago
ਹਰਿਆਣਾ 'ਚ ਵੀ ਕਾਂਗਰਸ ਵਲੋਂ ਕੀਤੀ 'ਨਾਂਹ' ਤੋਂ ਬਾਅਦ ਸਿਰਫ਼ ਦਿੱਲੀ 'ਚ ਗਠਜੋੜ ਲਈ ਤਿਆਰ ਨਹੀਂ 'ਆਪ'- ਸਿਸੋਦੀਆ
. . .  1 day ago
ਕਾਂਗਰਸ 'ਚ ਸ਼ਾਮਲ ਹੋਏ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਜਗਜੀਤ ਕੰਗ
. . .  1 day ago
ਸਮਾਜਵਾਦੀ ਪਾਰਟੀ ਵਲੋਂ ਫੂਲਪੁਰ ਅਤੇ ਇਲਾਹਾਬਾਦ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ
. . .  1 day ago
ਸ਼ਤਾਬਦੀ ਸਮਾਗਮਾਂ ਨੂੰ ਲੈ ਕੇ ਸੁਲਤਾਨਪੁਰ ਲੋਧੀ ਵਿਖੇ ਸ਼੍ਰੋਮਣੀ ਕਮੇਟੀ ਵਲੋਂ ਕੀਤੀ ਗਈ ਵਿਸ਼ੇਸ਼ ਬੈਠਕ
. . .  1 day ago
ਗੁਰਦੁਆਰਾ ਟੁੱਟੀ ਗੰਢੀ ਸਾਹਿਬ ਵਿਖੇ ਹੋਏ ਨਤਮਸਤਕ ਜਗਮੀਤ ਸਿੰਘ ਬਰਾੜ
. . .  1 day ago
ਜਲੰਧਰ 'ਚ ਪੁਲਿਸ ਨੇ ਕੋਰੀਅਰ ਕੰਪਨੀ ਦੇ ਮੁਲਾਜ਼ਮ ਕੋਲੋਂ ਫੜੀ ਲੱਖਾਂ ਦੀ ਨਕਦੀ
. . .  1 day ago
ਓਡੀਸ਼ਾ : ਬੀਜੂ ਜਨਤਾ ਦਲ ਦੇ ਵਿਧਾਇਕ ਵੇਦ ਪ੍ਰਕਾਸ਼ ਦਾ ਦੇਹਾਂਤ
. . .  1 day ago
ਅਫ਼ਗ਼ਾਨਿਸਤਾਨ 'ਚ 10 ਅੱਤਵਾਦੀ ਢੇਰ, 8 ਗ੍ਰਿਫ਼ਤਾਰ
. . .  1 day ago
ਔਰਤਾਂ 'ਤੇ ਇਤਰਾਜ਼ਯੋਗ ਟਿੱਪਣੀ ਕਰਨ ਦੇ ਮਾਮਲੇ 'ਚ ਪੰਡਯਾ ਅਤੇ ਰਾਹੁਲ 'ਤੇ ਲੱਗਾ 20-20 ਲੱਖ ਰੁਪਏ ਦਾ ਜੁਰਮਾਨਾ
. . .  1 day ago
ਜਗਮੀਤ ਬਰਾੜ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ
. . .  1 day ago
ਪੇਰੂ ਦੇ ਸਾਬਕਾ ਰਾਸ਼ਟਰਪਤੀ ਨੂੰ ਤਿੰਨ ਸਾਲ ਦੀ ਜੇਲ੍ਹ
. . .  1 day ago
ਰੰਜਨ ਗੋਗੋਈ ਨੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਤੋਂ ਕੀਤਾ ਇਨਕਾਰ, ਕਿਹਾ- ਨਿਆਂ ਪਾਲਿਕਾ ਦੀ ਸੁਤੰਤਰਤਾ ਖ਼ਤਰੇ 'ਚ
. . .  1 day ago
ਪਾਬੰਦੀ ਹਟਦਿਆਂ ਹੀ ਛਲਕੇ ਆਜ਼ਮ ਦੇ ਹੰਝੂ, ਕਿਹਾ- ਮੇਰੇ ਨਾਲ ਅੱਤਵਾਦੀ ਦੇ ਵਾਂਗ ਹੋ ਰਿਹੈ ਸਲੂਕ
. . .  1 day ago
ਅਕਾਲੀ ਦਲ ਨੂੰ ਛੱਡ ਕੇ ਕਾਂਗਰਸ 'ਚ ਸ਼ਾਮਲ ਹੋਏ 200 ਪਰਿਵਾਰ
. . .  1 day ago
ਮਾਂ 'ਤੇ ਬੰਦੂਕ ਤਾਣ ਕੇ ਬਦਮਾਸ਼ਾਂ ਨੇ ਧੀ ਨਾਲ ਕੀਤੀ ਛੇੜਛਾੜ, ਵਿਰੋਧ ਕਰਨ 'ਤੇ ਸੁੱਟਿਆ ਤੇਜ਼ਾਬ
. . .  1 day ago
ਆਈ. ਐੱਸ. ਮਾਡਿਊਲ ਵਿਰੁੱਧ ਐੱਨ. ਆਈ. ਏ. ਵਲੋਂ ਹੈਦਰਾਬਾਦ ਅਤੇ ਮਹਾਰਾਸ਼ਟਰ 'ਚ ਛਾਪੇਮਾਰੀ
. . .  1 day ago
ਦਿਗਵਿਜੇ ਸਿੰਘ ਅੱਜ ਭਰਨਗੇ ਨਾਮਜ਼ਦਗੀ ਪੱਤਰ
. . .  1 day ago
ਰੋਹਿਤ ਸ਼ੇਖਰ ਹੱਤਿਆ ਮਾਮਲੇ 'ਚ ਰੋਹਿਤ ਦੀ ਪਤਨੀ ਕੋਲੋਂ ਕ੍ਰਾਈਮ ਬਰਾਂਚ ਵਲੋਂ ਪੁੱਛਗਿੱਛ
. . .  1 day ago
ਸੋਪੋਰ 'ਚ ਇਕ ਅੱਤਵਾਦੀ ਢੇਰ
. . .  about 1 hour ago
ਰੇਲ ਹਾਦਸਾ : ਰੇਲਵੇ ਨੇ ਜਾਰੀ ਕੀਤੇ ਹੈਲਪਲਾਈਨ ਨੰਬਰ, 13 ਟਰੇਨਾਂ ਦਾ ਰੂਟ ਬਦਲਿਆ, 11 ਰੱਦ
. . .  16 minutes ago
ਸੁਰਵੀਨ ਚਾਵਲਾ ਦੇ ਘਰ ਬੱਚੀ ਨੇ ਲਿਆ ਜਨਮ
. . .  35 minutes ago
ਅੱਜ ਦਾ ਵਿਚਾਰ
. . .  46 minutes ago
ਆਈ.ਪੀ.ਐੱਲ - 2019 : ਬੈਂਗਲੌਰ ਨੇ ਕੋਲਕਾਤਾ ਨੂੰ 10 ਦੌੜਾਂ ਨਾਲ ਹਰਾਇਆ
. . .  2 days ago
ਪੰਜਾਬੀ ਤੋਂ ਅਣਜਾਣ ਹੋਈ ਕਾਂਗਰਸ ਪਾਰਟੀ
. . .  2 days ago
ਆਈ.ਪੀ.ਐੱਲ - 2019 : ਬੈਂਗਲੌਰ ਨੇ ਕੋਲਕਾਤਾ ਨੂੰ 214 ਦੌੜਾਂ ਦਾ ਦਿੱਤਾ ਟੀਚਾ
. . .  2 days ago
ਸੁਆਂ ਨਦੀ 'ਚ ਡੁੱਬੇ ਦੋ ਨੌਜਵਾਨਾਂ ਚੋਂ ਇੱਕ ਦੀ ਲਾਸ਼ ਮਿਲੀ
. . .  2 days ago
ਆਈ.ਪੀ.ਐੱਲ - 2019 : ਟਾਸ ਜਿੱਤ ਕੇ ਕੋਲਕਾਤਾ ਵੱਲੋਂ ਬੈਂਗਲੌਰ ਨੂੰ ਪਹਿਲਾ ਬੱਲੇਬਾਜ਼ੀ ਦਾ ਸੱਦਾ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 13 ਜੇਠ ਸੰਮਤ 550
ਿਵਚਾਰ ਪ੍ਰਵਾਹ: ਕੌਮੀ ਬਦਇੰਤਜ਼ਾਮੀ ਦਾ ਪਹਿਲਾ ਲੱਛਣ ਮਹਿੰਗਾਈ ਅਤੇ ਦੂਜਾ ਜੰਗ ਹੁੰਦਾ ਹੈ। -ਅਰਨੈਸਟ ਹੈਮਿੰਗਵੇ

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਟੈਕਸੀ ਚਾਲਕ ਨੂੰ ਚਾਕੂ ਦੀ ਨੋਕ 'ਤੇ ਲੁੱਟਣ ਵਾਲੇ ਦੋ ਗਿ੍ਫ਼ਤਾਰ

ਚੰਡੀਗੜ੍ਹ, 25 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)- ਤਿੰਨ ਲੜਕੇ ਸੈਕਟਰ 55 ਤੋਂ ਟੈਕਸੀ ਲੈ ਕੇ ਧਨਾਸ ਪਹੁੰਚੇ ਜਿੱਥੇ ਉਨ੍ਹਾਂ ਨੇ ਚਾਕੂ ਦੀ ਨੋਕ 'ਤੇ ਟੈਕਸੀ ਚਾਲਕ ਨੂੰ ਲੁੱਟ ਲਿਆ ਅਤੇ ਮੌਕੇ ਤੋਂ ਫ਼ਰਾਰ ਹੋ ਗਏ | ਸਬੰਧਤ ਮਾਮਲੇ ਵਿਚ ਪੁਲਿਸ ਸਟੇਸ਼ਨ ਸਾਰੰਗਪੁਰ ਦੀ ਟੀਮ ਨੇ ਦੋ ਲੜਕਿਆਂ ਨੂੰ ਗਿ੍ਫ਼ਤਾਰ ਕਰ ਲਿਆ ਹੈ ਜਿਨ੍ਹਾਂ ਦੀ ਪਛਾਣ ਪਲਸੌਰਾ ਦੇ ਰਹਿਣ ਵਾਲੇ ਭੁਪਿੰਦਰ ਅਤੇ ਅਮਨ ਵਜੋਂ ਹੋਈ ਹੈ | ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ਸੈਕਟਰ 77 ਮੁਹਾਲੀ ਦੇ ਰਹਿਣ ਵਾਲੇ ਬਿਕਰਮਜੀਤ ਸਿੰਘ ਨੇ ਪੁਲਿਸ ਨੂੰ ਦਿੱਤੀ ਹੈ | ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ ਟੈਕਸੀ ਚਲਾਉਣ ਦਾ ਕੰਮ ਕਰਦਾ ਹੈ ਅਤੇ 14/15 ਮਈ ਦੀ ਰਾਤ ਨੂੰ ਉਸ ਨੇ ਤਿੰਨ ਲੜਕਿਆਂ ਨੂੰ ਰਾਤ 1.33 'ਤੇ ਸੈਕਟਰ 55 ਤੋਂ ਧਨਾਸ ਛੱਡਣ ਲਈ ਟੈਕਸੀ ਵਿਚ ਬੈਠਾਇਆ ਸੀ | ਜਦ ਉਹ ਟੈਕਸੀ ਲੈ ਕੇ ਧਨਾਸ ਪਹੁੰਚਿਆ ਤਾਂ ਤਿੰਨ ਲੜਕਿਆਂ ਨੇ ਚਾਕੂ ਦੀ ਨੋਕ 'ਤੇ ਉਸ ਤੋਂ 3500 ਰੁਪਏ, ਮੋਬਾਈਲ ਫ਼ੋਨ ਅਤੇ ਹੋਰ ਦਸਤਾਵੇਜ਼ ਖੋਹ ਲਏ ਅਤੇ ਮੌਕੇ ਤੋਂ ਫ਼ਰਾਰ ਹੋ ਗਏ | ਮਾਮਲੇ ਦੀ ਸ਼ਿਕਾਇਤ ਪੁਲਿਸ ਨੂੰ ਦਿੱਤੀ ਗਈ ਜਿਸ ਦੇ ਬਾਅਦ ਸਬੰਧਤ ਮਾਮਲਾ ਸਾਰੰਗਪੁਰ ਪੁਲਿਸ ਸਟੇਸ਼ਨ ਵਿਚ ਆਈ.ਪੀ.ਸੀ. ਦੀ ਧਾਰਾ 392, 34 ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ | ਜਾਂਚ ਦੌਰਾਨ ਪੁਲਿਸ ਨੇ ਮਾਮਲੇ 'ਚ ਦੋ ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰ ਲਿਆ ਹੈ |

ਆਪਣੀਆਂ ਲੜਕੀਆਂ ਦਾ ਸਰੀਰਕ ਸੋਸ਼ਣ ਕਰਨ ਵਾਲੇ ਪਿਤਾ ਨੂੰ 20 ਸਾਲ ਕੈਦ

ਚੰਡੀਗੜ੍ਹ, 25 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)- ਆਪਣੀਆਂ ਨਾਬਾਲਗ ਲੜਕੀਆਂ ਦਾ ਸਰੀਰਕ ਸੋਸ਼ਣ ਕਰਨ ਦੇ ਮਾਮਲੇ ਵਿਚ ਸਥਾਨਕ ਜ਼ਿਲ੍ਹਾ ਅਦਾਲਤ ਨੇ 45 ਸਾਲਾ ਵਿਅਕਤੀ ਨੂੰ 20 ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਅਦਾਲਤ ਨੇ ਮਨੀਮਾਜਰਾ ਦੇ ਰਹਿਣ ਵਾਲੇ ਦੋਸ਼ੀ ਨੂੰ ਦੋ ਲੱਖ 5 ...

ਪੂਰੀ ਖ਼ਬਰ »

ਬਿਟਕੋਇਨ ਰਾਹੀ ਾ ਕਰੋੜਾਂ ਦੀ ਠੱਗੀ ਦੇ ਮਾਮਲੇ 'ਚ ਸਾਈਬਰ ਸੈੱਲ ਨੇ ਕੀਤੇ ਦੋ ਮੁਲਜ਼ਮ ਗਿ੍ਫ਼ਤਾਰ

ਚੰਡੀਗੜ੍ਹ, 25 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)- ਬਿਟਕੋਇਨ ਦੇ ਨਾਂਅ 'ਤੇ ਕਰੋੜਾਂ ਰੁਪਏ ਦੀ ਠੱਗੀ ਕਰਨ ਦੇ ਮਾਮਲੇ 'ਚ ਦਿਲੀ ਦੇ ਦੋ ਵਿਅਕਤੀਆਂ ਨੂੰ ਚੰਡੀਗੜ੍ਹ ਪੁਲਿਸ ਦੇ ਸਾਈਬਰ ਸੈੱਲ ਨੇ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਰਾਜੇਸ਼ ...

ਪੂਰੀ ਖ਼ਬਰ »

ਹਰਿਆਣਾ ਕੈਬਨਿਟ ਮੀਟਿੰਗ 30 ਨੂੰ

ਚੰਡੀਗੜ੍ਹ, 25 ਮਈ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਆਪਣੇ ਮੰਤਰੀ ਮੰਡਲ ਦੀ ਮੀਟਿੰਗ 30 ਮਈ ਨੂੰ ਸ਼ਾਮੀਂ 5 ਵਜੇ ਇੱਥੇ ਸਿਵਲ ਸਕੱਤਰੇਤ ਵਿਚ ਬੁਲਾਈ ਹੈ, ਜਿਸ ਵਿਚ ਕਈ ਮਾਮਲਿਆਂ 'ਤੇ ਵਿਚਾਰ ਵਟਾਂਦਰਾ ਕੀਤਾ ਜਾਏਗਾ | ਮੀਟਿੰਗ ਦਾ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਦੇ ਐਮ.ਏ ਪੰਜਾਬੀ ਦੇ ਪ੍ਰਸ਼ਨ ਪੱਤਰ 'ਚ ਗ਼ਲਤੀਆਂ ਦੀ ਭਰਮਾਰ

ਚੰਡੀਗੜ੍ਹ, 25 ਮਈ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਦੇ ਐਮ.ਏ ਪੰਜਾਬੀ ਦੇ ਸਮੈਸਟਰ ਦੂਜੇ ਦੇ ਨਾਵਲ ਦੇ ਪ੍ਰਸ਼ਨ ਪੱਤਰ ਦੀ ਛਪਾਈ ਵਿਚ ਕਰੀਬ 45 ਗ਼ਲਤੀਆਂ ਸਾਹਮਣੇ ਆਈਆਂ ਹਨ | ਪ੍ਰਸ਼ਨ ਪੱਤਰ ਵਿਚ ਨਾਵਲ ਦਾ ਨਾਮ ਗ਼ਲਤ ਲਿਖਿਆ ਗਿਆ ਹੈ | ਨਾਵਲ ਦਾ ਨਾਮ 'ਰਾਤ ਦੇ ...

ਪੂਰੀ ਖ਼ਬਰ »

ਸੈਕਟਰ 40 'ਚ ਪੈਂਦੇ ਠੇਕੇ ਅੰਦਰ ਲੱਗੀ ਅੱਗ

ਚੰਡੀਗੜ੍ਹ, 25 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 40 ਡੀ ਵਿਚ ਪੈਂਦੇ ਸ਼ਰਾਬ ਦੇ ਠੇਕੇ ਅੰਦਰ ਬੀਤੀ ਰਾਤ ਅਚਾਨਕ ਅੱਗ ਲੱਗ ਗਈ | ਅੱਗ ਲੱਗਣ ਦੀ ਜਾਣਕਾਰੀ ਫਾਇਰ ਬ੍ਰੀਗੇਡ ਨੂੰ ਦਿੱਤੀ ਗਈ ਜਿਸ ਦੇ ਬਾਅਦ ਮੌਕੇ 'ਤੇ ਪਹੁੰਚੀਆਂ ਫਾਇਰ ਬ੍ਰੀਗੇਡ ਦੀਆਂ ਦੋ ਗੱਡੀਆਂ ਨੇ ...

ਪੂਰੀ ਖ਼ਬਰ »

ਔਰਤ ਦਾ ਪਰਸ ਝਪਟਣ ਵਾਲਾ ਨਾਬਾਲਗ ਕਾਬੂ

ਚੰਡੀਗੜ੍ਹ, 25 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 45 ਵਿਚ ਇਕ ਔਰਤ ਦਾ ਪਰਸ ਝਪਟਣ ਦੇ ਮਾਮਲੇ ਵਿਚ ਪੁਲਿਸ ਨੇ ਇਕ ਨਾਬਾਲਗ ਨੂੰ ਕਾਬੂ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ਸੈਕਟਰ 46 ਦੀ ਰਹਿਣ ਵਾਲੀ ਨੀਲਾ ਸੂਦ (61) ਨੇ ਪੁਲਿਸ ਨੂੰ ਦਿੱਤੀ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥ ਸਮੇਤ ਇਕ ਗਿ੍ਫ਼ਤਾਰ

ਚੰਡੀਗੜ੍ਹ, 25 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)-ਪੁਲਿਸ ਸਟੇਸ਼ਨ ਸੈਕਟਰ 39 ਦੀ ਟੀਮ ਨੇ ਇਕ ਵਿਅਕਤੀ ਨੂੰ ਨਸ਼ੀਲੇ ਪਦਾਰਥ ਸਮੇਤ ਗਿ੍ਫ਼ਤਾਰ ਕੀਤਾ ਹੈ | ਮੁਲਜ਼ਮ ਤੋਂ ਜੋ ਨਸ਼ਾ ਮਿਲਿਆ ਹੈ ਉਹ ਸਮੈਕ ਹੈ ਜਾਂ ਹੈਰੋਇਨ ਪੁਲਿਸ ਇਸ ਦੀ ਜਾਂਚ ਕਰ ਰਹੀ ਹੈ | ਮਿਲੀ ਜਾਣਕਾਰੀ ...

ਪੂਰੀ ਖ਼ਬਰ »

ਚੱਢਾ ਸ਼ੂਗਰ ਮਿਲ ਦੇ ਮਾਲਕਾਂ 'ਤੇ ਕਰੜੀ ਕਾਰਵਾਈ ਹੋਣੀ ਚਾਹੀਦੀ ਹੈ-ਸ਼ਵੇਤ ਮਲਿਕ

ਚੰਡੀਗੜ੍ਹ, 25 ਮਈ (ਅਜਾਇਬ ਸਿੰਘ ਔਜਲਾ)- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਸ੍ਰੀ ਸ਼ਵੇਤ ਮਲਿਕ ਨੇ ਅੱਜ ਪੱਤਰਕਾਰਾਂ ਨਾਲ ਪਾਰਟੀ ਦਫ਼ਤਰ ਚੰਡੀਗੜ੍ਹ ਵਿਖੇ ਗੱਲ ਕਰਦਿਆਂ ਕਿਹਾ ਕਿ ਪਾਣੀਆਂ ਦੇ ਮਸਲੇ ਵਿਚ ਉਨ੍ਹਾਂ ਦਾ ਇੱਕੋ ਹੀ ਸਟੈਂਡ ਹੈ ਕਿ ਚੱਢਾ ਸ਼ੂਗਰ ਮਿਲ ...

ਪੂਰੀ ਖ਼ਬਰ »

ਨਿਪਾਹ ਵਾਇਰਸ : ਸਿਹਤ ਵਿਭਾਗ ਵਲੋਂ ਚੰਡੀਗੜ੍ਹ 'ਚ ਅਲਰਟ ਜਾਰੀ

ਚੰਡੀਗੜ੍ਹ, 25 ਮਈ (ਮਨਜੋਤ ਸਿੰਘ ਜੋਤ)- ਕੇਰਲ ਵਿਚ ਨਿਪਾਹ ਵਾਇਰਸ ਫੈਲਣ ਤੋਂ ਬਾਅਦ ਚੰਡੀਗੜ੍ਹ ਵਿਚ ਵੀ ਸਿਹਤ ਵਿਭਾਗ ਸਤਰਕ ਹੋ ਗਿਆ ਹੈ ਜਿਸ ਤਹਿਤ ਹਸਪਤਾਲਾਂ ਨੂੰ ਅਲਰਟ ਜਾਰੀ ਕਰਦਿਆਂ ਕੋਈ ਵੀ ਮਾਮਲਾ ਸਾਹਮਣੇ ਆਉਣ 'ਤੇ ਨਿਪਟਣ ਲਈ ਹਰ ਸੰਭਵ ਤਿਆਰੀ ਲਈ ਕਹਿ ਦਿੱਤਾ ...

ਪੂਰੀ ਖ਼ਬਰ »

ਸੈਕਟਰ 49 ਤੇ 51 ਦੇ ਓਪਨ ਏਅਰ ਜਿੰਮਾਂ ਦੀ ਇਲਾਕਾ ਕੌਾਸਲਰ ਵਲੋਂ ਰਸਮੀ ਸ਼ੁਰੂਆਤ

ਚੰਡੀਗੜ੍ਹ, 25 ਮਈ (ਆਰ.ਐਸ.ਲਿਬਰੇਟ)- ਅੱਜ ਸੈਕਟਰ 49 ਤੇ 51 ਵਿਚ ਲਗਾਏ ਜਾਣ ਵਾਲੇ ਓਪਨ ਏਅਰ ਜਿੰਮਾਂ ਦੀ ਇਲਾਕਾ ਕੌਾਸਲਰ ਨੇ ਰਸਮੀ ਸ਼ੁਰੂਆਤ ਕਰਵਾਈ | ਸ੍ਰੀਮਤੀ ਹੀਰਾ ਨੇਗੀ ਇਲਾਕਾ ਕੌਾਸਲਰ ਨੇ ਹਰੀ ਪੱਟੀ ਸੈਕਟਰ 49 ਏ ਤੇ ਬੀ, ਵੈਲੀ ਆਫ਼ ਐਨੀਮਲਜ, ਸੈਕਟਰ 49 ਅਤੇ ਪੁਲਿਸ ...

ਪੂਰੀ ਖ਼ਬਰ »

ਪੀ.ਜੀ.ਆਈ. 'ਚ ਦਿਲ ਦੇ ਰੋਗ ਵਿਭਾਗ ਵਿਚ 4 ਨਵੀਆਂ ਲਿਫ਼ਟਾਂ ਲਾਈਆਂ

ਚੰਡੀਗੜ੍ਹ, 25 ਮਈ (ਮਨਜੋਤ ਸਿੰਘ ਜੋਤ)- ਪੀ.ਜੀ.ਆਈ. ਵਿਚ ਦਿਲ ਦੇ ਰੋਗ ਵਿਭਾਗ (ਐਡਵਾਂਸਡ ਕਾਰਡੀਐਕ ਸੈਂਟਰ) ਵਿਚ ਮਰੀਜ਼ਾਂ ਦੀ ਸਹੂਲਤ ਲਈ 4 ਨਵੀਆਂ ਲਿਫ਼ਟਾਂ ਅੱਜ ਲਗਾਈਆਂ ਗਈਆਂ | ਇਸ ਦਾ ਉਦਘਾਟਨ ਪੀ.ਜੀ.ਆਈ. ਦੇ ਡਾਇਰੈਕਟਰ ਪ੍ਰੋ.ਜਗਤ ਰਾਮ ਵਲੋਂ ਕੀਤਾ ਗਿਆ | ਇਨ੍ਹਾਂ ...

ਪੂਰੀ ਖ਼ਬਰ »

ਡੇਂਗੂ ਪ੍ਰਤੀ ਜਾਗਰੂਕਤਾ ਲੈਕਚਰ ਕਰਵਾਇਆ

ਚੰਡੀਗੜ੍ਹ, 25 ਮਈ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਵਿਚ ਨੈਚੂਰਲ ਬਾਇਓਡਾਇਵਰਸਿਟੀ ਸੰਸਥਾ ਵਲੋਂ ਡੇਂਗੂ ਪ੍ਰਤੀ ਜਾਗਰੂਕਤਾ ਲੈਕਚਰ ਕਰਵਾਇਆ ਗਿਆ | ਇਸ ਮੌਕੇ ਦੱਸਿਆ ਗਿਆ ਕਿ ਪਿਛਲੇ ਸਾਲ ਚੰਡੀਗੜ੍ਹ ਅਤੇ ਪੰਜਾਬ ਯੂਨੀਵਰਸਿਟੀ ਵਿਚ ਡੇਂਗੂ ਦੇ ਕਾਫ਼ੀ ...

ਪੂਰੀ ਖ਼ਬਰ »

'ਸੁਰਤਾਲ ਉਤਸਵ -2018' 'ਚ ਤੂੰਬੇ, ਅਲਗੋਜ਼ੇ ਅਤੇ ਢੱਡ ਸਾਰੰਗੀ ਦੀ ਗਾਇਕੀ ਨੂੰ ਸਰੋਤਿਆਂ ਰੀਝ ਨਾਲ ਮਾਣਿਆ

ਚੰਡੀਗੜ੍ਹ, 25 ਮਈ (ਅਜਾਇਬ ਸਿੰਘ ਔਜਲਾ)- ਪੰਜਾਬ ਕਲਾ ਭਵਨ ਦੇ ਡਾ. ਐਮ.ਐਸ. ਰੰਧਾਵਾ ਆਡੀਟੋਰੀਅਮ ਵਿਖੇ 'ਸੁਰਤਾਲ ਉਤਸਵ-2018' ਤਹਿਤ ਤੂੰਬੇ, ਅਲਗੋਜ਼ੇ ਅਤੇ ਢੱਡ- ਸਾਰੰਗੀ ਦੀ ਗਾਇਕੀ ਪੇਸ਼ ਕੀਤੀ ਗਈ, ਜਿਸ ਨੂੰ ਸਰੋਤਿਆਂ ਨੇ ਰੀਝ ਨਾਲ ਮਾਣਿਆ | ਪੰਜਾਬ ਸੰਗੀਤ ਨਾਟਕ ਅਕਾਦਮੀ ...

ਪੂਰੀ ਖ਼ਬਰ »

ਸਫ਼ਾਈ ਕਰਮਚਾਰੀਆਂ ਦੀ ਹੜਤਾਲ ਖ਼ਤਮ

ਚੰਡੀਗੜ੍ਹ, 25 ਮਈ (ਐਨ.ਐਸ. ਪਰਵਾਨਾ)- ਹਰਿਆਣਾ ਦੀ ਸਥਾਨਕ ਸਰਕਾਰ ਮੰਤਰੀ ਕਵਿਤਾ ਜੈਨ ਨੇ ਕਿਹਾ ਕਿ ਸੂਬੇ ਵਿਚ ਸਫ਼ਾਈ ਕਰਮਚਾਰੀਆਂ ਨੂੰ ਇਕਮੁਸ਼ਤ 13,500 ਰੁਪਏ ਤਨਖ਼ਾਹ ਦਿੱਤੀ ਜਾਵੇਗੀ ਤੇ ਪਾਲਿਕਾਵਾਂ ਵਿਚ ਠੇਕਾ ਪ੍ਰਥਾ ਬੰਦ ਕਰਦੇ ਹੋਏ ਕਰਮਚਾਰੀਆਂ ਨੂੰ ਪਾਲਿਕਾ ਰੋਲ ...

ਪੂਰੀ ਖ਼ਬਰ »

ਕਮਿਸ਼ਨ ਦਾ ਦਫ਼ਤਰ ਸੀਲ-ਭਰਤੀ ਪ੍ਰਕਿਰਿਆ ਜਾਰੀ ਰਹੇਗੀ

ਚੰਡੀਗੜ੍ਹ, 25 ਮਈ (ਵਿਸ਼ੇਸ਼ ਪ੍ਰਤੀਨਿਧ)- ਹਰਿਆਣਾ ਕਰਮਚਾਰੀ ਚੋਣ ਕਮਿਸ਼ਨ ਦੇ ਬੁਲਾਰੇ ਨੇ ਮੁਅੱਤਲ ਸ਼ੁਦਾ ਚੇਅਰਮੈਨ ਭਾਰਤ ਭੂਸ਼ਣ ਭਾਰਤੀ ਦੇ ਦਫ਼ਤਰ ਨੂੰ ਸੀਲ ਕਰਨ ਸਬੰਧ ਵਿਚ ਟਿੱਪਣੀ ਪ੍ਰਗਟਾਉਂਦੇ ਹੋਏ ਕਿਹਾ ਕਿ ਵੱਖ-ਵੱਖ ਪ੍ਰੀਖਿਆਵਾਂ ਨਾਲ ਸਬੰਧਤ ਗੁਪਤ ...

ਪੂਰੀ ਖ਼ਬਰ »

ਗੀਗੇਮਾਜਰਾ 'ਚ ਦੋ ਰੋਜ਼ਾ ਸਮਾਗਮ ਅੱਜ ਤੋਂ

ਐੱਸ. ਏ. ਐੱਸ. ਨਗਰ, 25 ਮਈ (ਝਾਂਮਪੁਰ)-ਸੱਚਖੰਡਵਾਸੀ ਸੰਤ ਗੁਰਦਿਆਲ ਸਿੰਘ ਨਾਨਕਸਰ ਵਾਲਿਆਂ ਦੀ ਬਰਸੀ ਨੂੰ ਸਮਰਪਿਤ ਗੁਰਦੁਆਰਾ ਧੰਨ ਗੁਰੂ ਨਾਨਕ ਦਰਬਾਰ ਗੀਗੇਮਾਜਰਾ ਵਿਖੇ ਬਰਸੀ ਸਮਾਗਮ ਆਰੰਭ ਹੋ ਗਏ ਹਨ ਅਤੇ 26-27 ਮਈ ਤੱਕ ਜਾਰੀ ਰਹਿਣਗੇ | ਸਮਾਗਮ ਸਬੰਧੀ ਅਸਥਾਨ ਦੇ ...

ਪੂਰੀ ਖ਼ਬਰ »

ਟੱਪਰੀਵਾਸਾਂ ਦੇ ਰਾਸ਼ਨ ਕਾਰਡ ਬਣਨਗੇ

ਚੰਡੀਗੜ੍ਹ, 25 ਮਈ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਸਰਕਾਰ ਨੇ ਵਿਮੁਕਤ ਘੁਮੰਤੂ, ਟੱਪਰੀਵਾਸ ਅਤੇ ਅਰਧ ਘੁਮੰਤੂ ਜਨਜਾਤੀਆਂ ਨੂੰ ਸਥਾਈ ਤੌਰ 'ਤੇ ਰਿਹਾਇਸ਼ ਸਹੂਲਤ ਮੁਹੱਈਆ ਕਰਾਉਣ ਦੇ ਮੰਤਵ ਨਾਲ ਪਹਿਲੇ ਪੜਾਅ ਵਿਚ ਇਨ੍ਹਾਂ ਦੇ ਰਾਸ਼ਨ ਕਾਰਡ ਬਨਾਉਣ ਦਾ ਫ਼ੈਸਲਾ ਕੀਤਾ ...

ਪੂਰੀ ਖ਼ਬਰ »

ਕਿਰਤੀਆਂ ਦੀ ਦੈਨਿਕ ਤਨਖ਼ਾਹ ਵਧਾਈ

ਚੰਡੀਗੜ੍ਹ, 25 ਮਈ (ਵਿਸ਼ੇਸ਼ ਪ੍ਰਤੀਨਿਧ)- ਹਰਿਆਣਾ ਸਰਕਾਰ ਨੇ ਜਨਵਰੀ, 2018 ਤੋਂ ਵੱਖ-ਵੱਖ ਸ਼੍ਰੇਣੀਆਂ ਦੇ ਕਿਰਤੀਆਂ ਦੀ ਘੱਟੋ ਘੱਟ ਮਹੀਨਾ ਅਤੇ ਦੈਨਿਕ ਤਨਖ਼ਾਹ (ਵੇਜਿਜ਼) ਵਿਚ ਵਾਧਾ ਕਰਨ ਦਾ ਫ਼ੈਸਲਾ ਕੀਤਾ ਹੈ | ਕਿਰਤ ਵਿਭਾਗ ਦੇ ਬੁਲਾਰੇ ਨੇ ਅੱਜ ਇੱਥੇ ਇਹ ਜਾਣਕਾਰੀ ...

ਪੂਰੀ ਖ਼ਬਰ »

ਬਚੀ ਸਰੋਂ੍ਹ ਦੀ ਖ਼ਰੀਦ 31 ਤੱਕ

ਚੰਡੀਗੜ੍ਹ, 25 ਮਈ (ਵਿਸ਼ੇਸ਼ ਪ੍ਰਤੀਨਿਧ)-ਕਿਸਾਨਾਂ ਦੇ ਹਿੱਤ ਵਿਚ ਹਰਿਆਣਾ ਸਰਕਾਰ ਨੇ ਖ਼ਰਾਬ ਮੌਸਮ ਤੇ ਕੱਚੀ ਫ਼ਸਲ ਦੇ ਕਾਰਨ 15 ਮਾਰਚ ਤੋਂ ਪਹਿਲੀ ਅਪ੍ਰੈਲ ਵਿਚ ਸਰੋਂ੍ਹ ਵੇਚਣ ਤੋਂ ਵਾਂਝੇ ਰਹੇ ਕਿਸਾਨਾਂ ਦੀ ਸਰੋਂ੍ਹ ਨੂੰ 31 ਮਈ ਤਕ ਖ਼ਰੀਦਣ ਦਾ ਫ਼ੈਸਲਾ ਕੀਤਾ ਹੈ | ...

ਪੂਰੀ ਖ਼ਬਰ »

ਆਈ. ਵੀ. ਐਫ. ਰਾਹੀਂ ਪੈਦਾ ਹੋਏ ਬੱਚੇ ਵੀ ਕੁਦਰਤੀ ਰੂਪ ਨਾਲ ਪੈਦਾ ਹੋਏ ਬੱ ਚਿਆਂ ਜਿੰਨੇ ਹੀ ਸਿਹਤਵੰਦ ਹੁੰਦੇ ਹਨ-ਡਾ: ਹਿਮਾਂਸ਼ੂ ਚੌਧਰੀ

ਚੰਡੀਗੜ੍ਹ, 25 ਮਈ (ਅ. ਬ.)-ਕਈ ਪਰਿਵਾਰ ਹਨ ਜੋ ਆਈ. ਵੀ. ਐਫ. ਪ੍ਰਕਿਰਿਆ ਨੂੰ ਲੈ ਕੇ ਸੰਦੇਹ 'ਚ ਰਹਿੰਦੇ ਹਨ | ਕਈ ਲੋਕ ਸਮਝਦੇ ਹਨ ਕਿ ਆਈ. ਵੀ. ਐਫ. ਸ਼ਿੱਸ਼ੂ ਪੂਰੀ ਤਰ੍ਹਾਂ ਸਿਹਤਵੰਦ ਨਹੀਂ ਹੁੰਦੇ ਕਿਉਂਕਿ ਉਨ੍ਹਾਂ ਦਾ ਕੁਦਰਤੀ ਗਰਭ ਧਾਰਨ ਨਹੀਂ ਹੋਇਆ ਹੁੰਦਾ ਬਲਕਿ ...

ਪੂਰੀ ਖ਼ਬਰ »

ਪੇਂਡੂ ਡਾਕ ਸੇਵਕ ਕਰਮਚਾਰੀ ਯੂਨੀਅਨ ਚੰਡੀਗੜ੍ਹ ਨੇ ਕੀਤੀ ਹੜਤਾਲ

ਚੰਡੀਗੜ੍ਹ, 25 ਮਈ (ਅਜਾਇਬ ਸਿੰਘ ਔਜਲਾ)-ਪੇਂਡੂ ਡਾਕ ਸੇਵਕ ਕਰਮਚਾਰੀ ਯੂਨੀਅਨ ਚੰਡੀਗੜ੍ਹ ਵਲੋਂ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ਕੀਤੀ ਗਈ | ਯੂਨੀਅਨ ਦੇ ਆਗੂਆਂ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਪੇਂਡੂ ਡਾਕ ਸੇਵਕਾਂ ਦਾ 7ਵਾਂ ਵੇਤਨ ਅਯੋਗ ਪਿਛਲੇ 29 ਮਹੀਨਿਆਂ ...

ਪੂਰੀ ਖ਼ਬਰ »

ਖੁਦਾਈ ਸਮੇਂ ਜੇ. ਸੀ. ਬੀ. ਨਾਲ ਬਾਹਰ ਆਈ 2 ਸਾਲਾ ਬੱਚੇ ਦੀ ਲਾਸ਼ ਨੂੰ ਅਵਾਰਾ ਕੁੱਤਿਆਂ ਨੇ ਨੋਚਿਆ-ਪਿੰਡ ਵਾਸੀਆਂ 'ਚ ਰੋਸ

ਲਾਲੜੂ, 25 ਮਈ (ਰਾਜਬੀਰ ਸਿੰਘ)-ਨਗਰ ਕੌਾਸਲ ਲਾਲੜੂ ਅਧੀਨ ਪੈਂਦੇ ਪਿੰਡ ਚਾਂਦਹੇੜੀ ਦੇ ਸ਼ਮਸ਼ਾਨਘਾਟ ਵਿਚ ਕੰਮ ਕਰ ਰਹੇ ਨਗਰ ਕੌਾਸਲ ਦੇ ਠੇਕੇਦਾਰ ਦੀ ਲੇਬਰ ਵਲੋਂ ਟਰੀਟਮੈਂਟ ਪਲਾਂਟ ਲਈ ਪਾਈਪ ਲਾਇਨ ਵਿਛਾਉਣ ਲਈ ਜੇ. ਸੀ. ਬੀ. ਨਾਲ ਕੀਤੀ ਜਾ ਰਹੀ ਖੁਦਾਈ ਦੌਰਾਨ ਕਰੀਬ 2 ...

ਪੂਰੀ ਖ਼ਬਰ »

ਗੁਰਦੁਆਰਾ ਤਾਲਮੇਲ ਕਮੇਟੀ ਦੀ ਮੀਟਿੰਗ ਅੱਜ

ਐੱਸ. ਏ. ਐੱਸ. ਨਗਰ, 25 ਮਈ (ਝਾਂਮਪੁਰ)-ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਦੇ ਸਬੰਧ ਵਿਚ ਗੁਰਦੁਆਰਾ ਤਾਲਮੇਲ ਕਮੇਟੀ ਐੱਸ ਏ. ਐੱਸ. ਨਗਰ ਦੀ ਮੀਟਿੰਗ 26 ਮਈ ਨੂੰ ਗੁਰਦੁਆਰਾ ਸਾਹਿਬਜ਼ਾਦਾ ਅਜੀਤ ਸਿੰਘ ਫੇਜ਼ 6 ਵਿਚ ਰੱਖੀ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਤਾਲਮੇਲ ...

ਪੂਰੀ ਖ਼ਬਰ »

ਰੇਹੜੀਆਂ-ਫੜ੍ਹੀਆਂ ਤੇ ਦੁਕਾਨਦਾਰਾਂ ਦਾ ਸਾਮਾਨ ਖਿਲਾਰਿਆ-ਇਕ ਜ਼ਖ਼ਮੀ

ਖਰੜ, 25 ਮਈ (ਗੁਰਮੁੱਖ ਸਿੰਘ ਮਾਨ)-ਪੁਰਾਣੀ ਮੋਰਿੰਡਾ ਸੜਕ 'ਤੇ ਸਥਿਤ ਹੈਡਰਸਨ ਜੁਬਲੀ ਸਕੂਲ ਦੇ ਅੱਗੇ ਰੇਹੜੀਆਂ- ਫੜ੍ਹ•ੀਆਂ ਲਗਾਉਣ ਵਾਲੇ ਵਿਅਕਤੀਆਂ ਨਾਲ 3-4 ਵਿਅਕਤੀਆਂ ਵਲੋਂ ਕੁੱਟਮਾਰ ਕੀਤੀ ਗਈ, ਜਿਸ ਕਾਰਨ ਚੱਪਲਾਂ ਦੀ ਫੜ੍ਹ•ੀ ਲਗਾਉਣ ਵਾਲਾ ਗੁਰਮੁੱਖ ਸਿੰਘ ਮਨੀ ...

ਪੂਰੀ ਖ਼ਬਰ »

-ਮਾਮਲਾ ਅਵਾਰਾ ਗਾਂ ਕਾਰਨ ਵਾਪਰੇ ਹਾਦਸੇ ਦੌਰਾਨ ਹੋਈ ਵਿਅਕਤੀ ਦੀ ਮੌਤ ਦਾ-

ਮਾਰੇ ਗਏ ਵਿਅਕਤੀ ਦੇ ਵਾਰਿਸਾਂ ਨੇ 99 ਲੱਖ ਦੇ ਮੁਆਵਜ਼ੇ ਦੀ ਕੀਤੀ ਮੰਗ

ਐੱਸ. ਏ. ਐੱਸ. ਨਗਰ, 25 ਮਈ (ਕੇ. ਐੱਸ. ਰਾਣਾ)-ਸਥਾਨਕ ਫੇਜ਼-7 ਵਿਖੇ ਬੀਤੀ 17 ਅਪ੍ਰੈਲ ਨੂੰ ਇਕ ਆਵਾਰਾ ਗਾਂ ਕਾਰਨ ਵਾਪਰੇ ਹਾਦਸੇ ਜਿਸ 'ਚ ਰਾਜਿੰਦਰ ਨਾਮਕ ਇਕ ਮਜ਼ਦੂਰ ਦੀ ਮੌਤ ਹੋ ਗਈ ਸੀ, ਦੇ ਮਾਮਲੇ ਨੇ ਅੱਜ ਉਸ ਸਮੇਂ ਨਵਾਂ ਮੋੜ ਲੈ ਲਿਆ ਜਦੋਂ ਮਿ੍ਤਕ ਦੇ ਵਾਰਸਾਂ ਨੇ ਆਪਣੇ ...

ਪੂਰੀ ਖ਼ਬਰ »

ਮੋਬਾਈਲ ਲਾਂਚ ਕਰਨ ਅਤੇ ਕੰਪਨੀ ਦੀ ਫ੍ਰੈਂਚਾਇਜ਼ੀ ਦੇਣ ਬਦਲੇ 70 ਲੱਖ ਦੀ ਮਾਰੀ ਠੱਗੀ

ਐੱਸ. ਏ. ਐੱਸ. ਨਗਰ, 25 ਮਈ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-1 ਦੀ ਪੁਲਿਸ ਨੇ ਮੋਬਾਈਲ ਕੰਪਨੀ 'ਚ ਪੈਸੇ ਇਨਵੈਸਟ ਕਰਨ ਦੇ ਨਾਂਅ 'ਤੇ ਮੁਲਜ਼ਮਾਂ ਵਲੋਂ 70 ਲੱਖ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ | ਉਕਤ ਮੁਲਜ਼ਮਾਂ ਦੀ ਪਛਾਣ ਰਾਹੁਲ ਸ਼ਰਮਾ ਵਾਸੀ ਪੀਰ ਮੁਛੱਲਾ ...

ਪੂਰੀ ਖ਼ਬਰ »

ਅਵਾਰਾ ਪਸ਼ੂ ਦੇ ਅੱਗੇ ਆਉਣ ਨਾਲ ਵਾਪਰੇ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ, ਦੋ ਜ਼ਖ਼ਮੀ

ਜ਼ੀਰਕਪੁਰ, 25 ਮਈ (ਹੈਪੀ ਪੰਡਵਾਲਾ)-ਜ਼ੀਰਕਪੁਰ ਫਲਾਈਓਵਰ 'ਤੇ ਮਹਿੰਦਰਾ ਐਕਸਯੂਵੀ ਦੇ ਅੱਗੇ ਅਵਾਰਾ ਪਸ਼ੂ ਆ ਜਾਣ ਕਾਰਨ ਹੋਏ ਸੜਕ ਹਾਦਸੇ 'ਚ 1 ਨੌਜਵਾਨ ਦੀ ਮੌਤ ਹੋ ਗਈ, ਜਦਕਿ 2 ਜ਼ਖਮੀ ਹੋ ਗਏ | ਮਿ੍ਤਕ ਦੀ ਪਛਾਣ ਰਵਿੰਦਰ ਸਿੰਘ ਵਾਸੀ ਸ਼ਿਮਲਾ ਹਿਮਾਚਲ ਪ੍ਰਦੇਸ਼ ਦੇ ਰੂਪ ...

ਪੂਰੀ ਖ਼ਬਰ »

ਐੱਸ. ਆਈ. ਟੀ. ਨੇ ਮੁਲਜ਼ਮ ਰਾਕੇਸ਼ ਿਖ਼ਲਾਫ਼ ਕੀਤਾ ਸਪਲੀਮੈਂਟਰੀ ਚਲਾਨ ਪੇਸ਼

ਪੰਚਕੂਲਾ, 25 ਮਈ (ਕਪਿਲ)-25 ਅਗਸਤ ਨੂੰ ਸਿਰਸਾ ਡੇਰਾ ਮੁਖੀ ਰਾਮ ਰਹੀਮ ਨੂੰ ਸਾਧਵੀਆਂ ਨਾਲ ਸਰੀਰਕ ਸੋਸ਼ਣ ਦੇ ਮਾਮਲੇ ਵਿਚ ਦੋਸ਼ੀ ਕਰਾਰ ਦਿੱਤੇ ਜਾਣ ਤੋਂ ਬਾਅਦ ਭੜਕੀ ਹਿੰਸਾ ਦੇ ਮਾਮਲੇ ਨੂੰ ਲੈ ਕੇ ਅੱਜ ਪੁਲਿਸ ਦੀ ਐੱਸ. ਆਈ. ਟੀ. ਜੋ ਹਿੰਸਾ ਦੇ ਮਾਮਲੇ 'ਚ ਜਾਂਚ ਕਰ ਰਹੀ ਹੈ ...

ਪੂਰੀ ਖ਼ਬਰ »

2 ਜੂਨ ਨੂੰ ਮਨਾਇਆ ਜਾਵੇਗਾ ਬਾਬਾ ਬਾਲਕ ਨਾਥ ਦਾ ਜਨਮ ਦਿਹਾੜਾ

ਐੱਸ. ਏ. ਐੱਸ. ਨਗਰ, 25 ਮਈ (ਰਾਣਾ)-ਸਥਾਨਕ ਸੈਕਟਰ-65ਏ (ਪਿੰਡ ਕੰਬਾਲੀ) ਸਥਿਤ ਸ੍ਰੀ ਸਿੱਧ ਬਾਬਾ ਬਾਲਕ ਨਾਥ ਮੰਦਰ ਦੇ ਮੁਖੀ ਬਾਬਾ ਯਸ਼ਪਾਲ ਕੰਬਾਲੀ ਵਾਲਿਆਂ ਦੀ ਦੇਖਰੇਖ ਹੇਠ ਸਮੂਹ ਸੰਗਤਾਂ ਅਤੇ ਸੰਤਾਂ-ਮਹਾਪੁਰਸ਼ਾਂ ਦੇ ਸਹਿਯੋਗ ਨਾਲ ਬਾਬਾ ਬਾਲਕ ਨਾਥ ਦਾ ਜਨਮ ਦਿਹਾੜਾ 2 ...

ਪੂਰੀ ਖ਼ਬਰ »

15 ਪੇਟੀਆਂ ਦੇਸੀ ਸ਼ਰਾਬ ਸਮੇਤ ਇਕ ਕਾਬੂ

ਖਰੜ, 25 ਮਈ (ਮਾਨ)-ਸਿਟੀ ਪੁਲਿਸ ਖਰੜ ਵਲੋਂ ਨਾਕਾਬੰਦੀ ਦੌਰਾਨ ਇਕ ਵਿਅਕਤੀ ਨੂੰ ਦੇਸੀ ਸ਼ਰਾਬ ਦੀਆਂ 15 ਪੇਟੀਆਂ ਸਮੇਤ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਟੀ ਪੁਲਿਸ ਖਰੜ ਦੇ ਏ. ਐੱਸ. ਆਈ. ਸਾਹਿਬ ਸਿੰਘ ਨੇ ਦੱਸਿਆ ਕਿ ਅੱਜ ...

ਪੂਰੀ ਖ਼ਬਰ »

ਨਿਗਮ ਦੀ ਟੀਮ ਨੇ ਪੁਲਿਸ ਦੀ ਮਦਦ ਨਾਲ ਪਿੰਡ ਸੋਹਾਣਾ ਵਿਖੇ ਕੀਤੇ ਨਾਜਾਇਜ਼ ਕਬਜ਼ੇ ਨੂੰ ਹਟਾਇਆ

ਐੱਸ. ਏ. ਐੱਸ. ਨਗਰ, 25 ਮਈ (ਤਰਵਿੰਦਰ ਸਿੰਘ ਬੈਨੀਪਾਲ)-ਨਗਰ ਨਿਗਮ ਦੀ ਟੀਮ ਨੇ ਸਹਾਇਕ ਕਮਿਸ਼ਨਰ ਸਰਬਜੀਤ ਸਿੰਘ ਦੀ ਅਗਵਾਈ ਵਿਚ ਪੁਲਿਸ ਦੀ ਮਦਦ ਨਾਲ ਸੋਹਾਣਾ ਪਿੰਡ ਦੇ ਵਾਲਮੀਕਿ ਮੁਹੱਲੇ ਵਿਚ ਬਾਬਾ ਜੀਵਨ ਸਿੰਘ ਹਾਲ ਨੂੰ ਜਾਂਦੇ ਰਸਤੇ 'ਤੇ ਕੁਝ ਵਸਨੀਕਾਂ ਵਲੋਂ ਕੀਤੇ ...

ਪੂਰੀ ਖ਼ਬਰ »

3 ਕਿੱਲੋ ਗਾਂਜੇ ਸਮੇਤ 2 ਵਿਅਕਤੀ ਗਿ੍ਫ਼ਤਾਰ

ਡੇਰਾਬੱਸੀ, 25 ਮਈ (ਸ਼ਾਮ ਸਿੰਘ ਸੰਧੂ)-ਡੇਰਾਬੱਸੀ ਪੁਲਿਸ ਨੇ ਬਰਵਾਲਾ ਰੋਡ 'ਤੇ ਸਥਿਤ ਏ. ਟੀ. ਐੱਸ. ਕਾਲੋਨੀ ਨੇੜੇ ਕੀਤੀ ਨਾਕਾਬੰਦੀ ਦੌਰਾਨ ਇਕ ਆਟੋ ਰਿਕਸ਼ਾ 'ਚ ਸਵਾਰ ਦੋ ਵਿਅਕਤੀਆਂ ਨੂੰ 3 ਕਿੱਲੋ ਗਾਂਜੇ ਸਮੇਤ ਕਾਬੂ ਕਰਕੇ ਉਨ੍ਹਾਂ ਦੇ ਿਖ਼ਲਾਫ਼ ਐਨ. ਡੀ. ਪੀ. ਐੱਸ. ਐਕਟ ...

ਪੂਰੀ ਖ਼ਬਰ »

ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ ਕਾਰਨ ਬਜ਼ੁਰਗ ਦੀ ਮੌਤ

ਐੱਸ. ਏ. ਐੱਸ. ਨਗਰ, 25 ਮਈ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-8 ਅਧੀਨ ਪੈਂਦੇ ਸੈਕਟਰ-69 ਦੇ ਸਾਹਮਣੇ ਵਾਪਰੇ ਇਕ ਸੜਕ ਹਾਦਸੇ 'ਚ ਬਜ਼ੁਰਗ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਮਿ੍ਤਕ ਦੀ ਪਛਾਣ ਭਾਗ ਸਿੰਘ (64) ਵਾਸੀ ਸੈਕਟਰ-68 ਮੁਹਾਲੀ ਵਜੋਂ ਹੋਈ ਹੈ, ਜਦੋਂ ਕਿ ...

ਪੂਰੀ ਖ਼ਬਰ »

ਬੋਰਡ ਵਲੋਂ 10ਵੀਂ ਤੇ 12ਵੀਂ ਸ਼ੇ੍ਰਣੀ ਸਬੰਧੀ ਰੀ-ਅਪੀਅਰ/ਕੰਪਾਰਟਮੈਂਟ/ਵਾਧੂ ਵਿਸ਼ੇ ਦੇ ਫਾਰਮ ਤੇ ਫ਼ੀਸਾਂ ਭਰਨ ਦਾ ਸ਼ਡਿਊਲ ਜਾਰੀ

ਐੱਸ. ਏ. ਐੱਸ. ਨਗਰ, 25 ਮਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਅਤੇ 12ਵੀਂ ਸ਼ੇ੍ਰਣੀ ਦੀ ਪ੍ਰੀਖਿਆ (ਸਮੇਤ ਓਪਨ ਸਕੂਲ) ਅਗਸਤ-2018 ਵਿਚ ਜਿਹੜੇ ਉਮੀਦਵਾਰਾਂ ਨੇ ਕੰਪਾਰਟਮੈਂਟ/ਰੀ-ਅਪੀਅਰ/ਵਾਧੂ ਵਿਸ਼ਾ ਕੈਟਾਗਰੀ ਅਧੀਨ ਅਪੀਅਰ ਹੋਣਾ ਹੈ, ...

ਪੂਰੀ ਖ਼ਬਰ »

ਹੋਮਗਾਰਡ ਦੇ ਜਵਾਨਾਂ ਵਲੋਂ ਜੀਂਦ ਵਿਖੇ ਵਿਸ਼ਾਲ ਰੋਡ ਸ਼ੋਅ ਅੱਜ

ਪੰਚਕੂਲਾ, 25 ਮਈ (ਕਪਿਲ)-ਹਰਿਆਣਾ ਹੋਮਗਾਰਡ ਐਸੋਸੀਏਸ਼ਨ ਦੇ ਬੈਨਰ ਹੇਠ ਸੂਬਾਈ ਪ੍ਰਧਾਨ ਵਿਕਾਸ ਰੰਗਾ ਦੀ ਅਗਵਾਈ ਵਿਚ ਹੋਮਗਾਰਡ ਦੇ ਜਵਾਨਾਂ ਵਲੋਂ ਦਿੱਤਾ ਜਾ ਰਿਹਾ ਧਰਨਾ ਅੱਜ 53ਵੇਂ ਦਿਨ 'ਚ ਦਾਖ਼ਲ ਹੋ ਗਿਆ ਹੈ | ਇਸ ਮੌਕੇ ਸੂਬਾਈ ਪ੍ਰਧਾਨ ਵਿਕਾਸ ਰੰਗਾ ਨੇ ...

ਪੂਰੀ ਖ਼ਬਰ »

ਗੁਰਦੁਆਰਾ ਸੰਤਸਰ ਸਾਹਿਬ 'ਚ ਸਮਾਗਮ ਅੱਜ

ਐੱਸ. ਏ. ਐੱਸ. ਨਗਰ, 25 ਮਈ (ਝਾਂਮਪੁਰ)-ਗੁਰਦੁਆਰਾ ਸੰਤਸਰ ਸਾਹਿਬ ਸੈਕਟਰ 38 ਵੈਸਟ ਚੰਡੀਗੜ੍ਹ ਵਿਖੇ ਸੰਤ ਸਰੂਪ ਸਿੰਘ ਚੰਡੀਗੜ੍ਹ ਵਾਲਿਆਂ ਦੇ ਉਪਰਾਲੇ ਸਦਕਾ 26 ਮਈ ਨੂੰ ਸ਼ਾਮ 7 ਵਜੇ ਤੋਂ ਰਾਤ 10 ਵਜੇ ਤੱਕ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ? | ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਡੇਰਾਬੱਸੀ ਪੁਲਿਸ ਨੇ ਘਰੇਲੂ ਕਲੇਸ਼ ਤੋਂ ਤੰਗ ਆ ਕੇ ਘਰੋਂ ਭੱਜੀ ਨਾਬਾਲਗ ਲੜਕੀ ਮਾਪਿਆਂ ਦੇ ਸਪੁਰਦ ਕੀਤੀ

ਡੇਰਾਬੱਸੀ, 25 ਮਈ (ਸ਼ਾਮ ਸਿੰਘ ਸੰਧੂ)-ਘਰੇਲੂ ਕਲੇਸ਼ ਤੋਂ ਤੰਗ ਆ ਕੇ ਘਰੋਂ ਭੱਜ ਕੇ ਮੁੰਬਈ ਪਹੰੁਚੀ 14 ਸਾਲਾਂ ਦੀ 8ਵੀਂ ਜਮਾਤ 'ਚ ਪੜ੍ਹਨ ਵਾਲੀ ਇਕ ਨਾਬਾਲਗ ਲੜਕੀ ਨੂੰ ਡੇਰਾਬੱਸੀ ਪੁਲਿਸ ਨੇ ਅੱਜ ਉਸ ਦੇ ਮਾਪਿਆਂ ਦੇ ਸਪੁਰਦ ਕਰ ਦਿੱਤਾ | ਭਾਵੇਂ ਲੜਕੀ ਆਪਣੇ ਮਾਪਿਆਂ ਨਾਲ ...

ਪੂਰੀ ਖ਼ਬਰ »

ਪਿੰਡ ਪੜੌਲ ਵਿਖੇ ਅਚਾਨਕ ਲੱਗੀ ਅੱਗ ਕਾਰਨ ਘਰ ਤਬਾਹ

ਮੁੱਲਾਂਪੁਰ ਗਰੀਬਦਾਸ, 25 ਮਈ (ਖੈਰਪੁਰ)-ਪਿੰਡ ਪੜੌਲ ਵਿਖੇ ਅੱਜ ਇਕ ਮਕਾਨ ਵਿਚ ਅੱਗ ਲੱਗਣ ਕਾਰਨ ਕਿਰਾਏਦਾਰ ਦਾ ਮਾਲੀ ਨੁਕਸਾਨ ਹੋ ਗਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਪੜੌਲ ਨਿਵਾਸੀ ਜੈ ਸਿੰਘ ਨੇ ਸਹਾਰਨਪੁਰ ਉਤਰ-ਪ੍ਰਦੇਸ਼ ਦੇ ਰਹਿਣ ਵਾਲੇ ਮਜ਼ਦੂਰਾਂ ਨੂੰ ...

ਪੂਰੀ ਖ਼ਬਰ »

ਨਸ਼ੀਲੇ ਟੀਕਿਆਂ ਅਤੇ ਸ਼ੀਸ਼ੀਆਂ ਸਮੇਤ ਨੌਜਵਾਨ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 25 ਮਈ (ਜਸਬੀਰ ਸਿੰਘ ਜੱਸੀ)-ਮੁਹਾਲੀ ਪੁਲਿਸ ਨੇ ਨਸ਼ਿਆਂ ਿਖ਼ਲਾਫ਼ ਵਿੱਢੀ ਮੁਹਿੰਮ ਦੇ ਤਹਿਤ 1 ਨੌਜਵਾਨ ਨੂੰ ਨਸ਼ੀਲੀਆਂ ਸ਼ੀਸ਼ੀਆਂ ਅਤੇ ਨਸ਼ੀਲੇ ਟੀਕਿਆਂ ਸਮੇਤ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਉਕਤ ਮੁਲਜ਼ਮ ਦੀ ਪਛਾਣ ਗੁਰਜੰਟ ਸਿੰਘ ਵਾਸੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਪੈਦਲ ਜਾ ਰਹੇ ਨੌਜਵਾਨ ਦੀ ਟੁੱਟੀ ਲੱਤ

ਐੱਸ. ਏ. ਐੱਸ. ਨਗਰ, 25 ਮਈ (ਜੱਸੀ)-ਥਾਣਾ ਫੇਜ਼-1 ਅਧੀਨ ਪੈਂਦੇ ਫੇਜ਼-5 ਵਿਖੇ ਵਾਪਰੇ ਇਕ ਸੜਕ ਹਾਦਸੇ 'ਚ ਨੌਜਵਾਨ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ | ਜ਼ਖ਼ਮੀ ਦੀ ਪਛਾਣ ਕਰਨਵੀਰ ਸਿੰਘ ਵਾਸੀ ਈਸਾਪੁਰ ਡੇਰਾਬੱਸੀ ਵਜੋਂ ਹੋਈ ਹੈ | ਪੁਲਿਸ ਮੁਤਾਬਿਕ ਕਰਨਵੀਰ ਸਿੰਘ ਦੀ ਲੱਤ ...

ਪੂਰੀ ਖ਼ਬਰ »

ਪਿੰਡ ਚੰਦਪੁਰ ਵਿਖੇ ਬਿਜਲੀ ਦੀਆਂ ਤਾਰਾਂ ਕਾਰਨ ਲੱਗੀ ਅੱਗ ਕਾਰਨ ਗ਼ਰੀਬ ਕਿਸਾਨ ਦਾ ਭਾਰੀ ਨੁਕਸਾਨ

ਖਿਜ਼ਰਾਬਾਦ, 25 ਮਈ (ਰੋਹਿਤ ਗੁਪਤਾ)-ਖਿਜ਼ਰਾਬਾਦ ਨੇੜਲੇ ਪਿੰਡ ਚੰਦਪੁਰ ਵਿਖੇ ਹਵਾ ਚੱਲਣ ਕਾਰਨ ਬਿਜਲੀ ਦੀਆਂ ਢਿੱਲੀਆਂ ਤਾਰਾਂ ਦੇ ਆਪਸ ਵਿਚ ਜੁੜਨ ਕਾਰਨ ਨਿਕਲੀਆਂ ਚਗਿੰਆੜੀਆਂ ਕਾਰਨ ਅਚਾਨਕ ਅੱਗ ਲੱਗ ਗਈ, ਜਿਸ ਕਾਰਨ ਇਕ ਹੀ ਪਰਿਵਾਰ ਦੇ ਤਿੰਨ ਮੈਂਬਰਾਂ ਦਾ ...

ਪੂਰੀ ਖ਼ਬਰ »

11 ਦਿਨਾਂ ਤੋਂ ਲਾਪਤਾ 11ਵੀਂ ਦਾ ਵਿਦਿਆਰਥੀ

ਲਾਲੜੂ, 25 ਮਈ (ਰਾਜਬੀਰ ਸਿੰਘ)-ਨੇੜਲੇ ਪਿੰਡ ਮਲਕਪੁਰ ਦਾ 18 ਸਾਲਾ 11ਵੀਂ ਜਮਾਤ ਵਿਚ ਪੜ੍ਹਦਾ ਵਿਦਿਆਰਥੀ ਪਿਛਲੇ 11 ਦਿਨਾਂ ਤੋਂ ਲਾਪਤਾ ਹੈ | ਪੁਲਿਸ ਨੇ ਲੜਕੇ ਦੇ ਪਿਤਾ ਦੇ ਬਿਆਨਾਂ 'ਤੇ ਅਣਪਛਾਤੇ ਵਿਅਕਤੀ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਦਿਲਬਰ ਖਾਨ ...

ਪੂਰੀ ਖ਼ਬਰ »

ਭੋਲਾ ਡਰੱਗਜ਼ ਮਾਮਲਾ: ਸਾਬਕਾ ਮੰਤਰੀ ਸਰਵਣ ਸਿੰਘ ਫਿਲੌਰ, ਅਵਿਨਾਸ਼ ਚੰਦਰ ਅਤੇ ਦਮਨਵੀਰ ਸਿੰਘ ਦੀ ਡਿਸਚਾਰਜ ਵਾਲੀ ਅਰਜ਼ੀ 'ਤੇ ਈ. ਡੀ. ਨੇ ਇਤਰਾਜ਼ ਜਤਾਉਂਦਿਆਂ ਜੁਆਬ ਕੀਤਾ ਦਾਖ਼ਲ

ਐੱਸ. ਏ. ਐੱਸ. ਨਗਰ, 25 ਮਈ (ਜਸਬੀਰ ਸਿੰਘ ਜੱਸੀ)-6 ਹਜ਼ਾਰ ਕਰੋੜ ਦੇ ਭੋਲਾ ਡਰੱਗਜ਼ ਮਾਮਲੇ 'ਚ ਇਨਫੋਰਸਮੈਂਟ ਡਿਪਾਰਟਮੈਂਟ (ਈ. ਡੀ.) ਵਲੋਂ ਵੱਖਰੇ ਤੌਰ 'ਤੇ ਦਰਜ ਕੀਤੇ ਮਨੀ ਲਾਂਡਰਿੰਗ ਮਾਮਲੇ 'ਚ ਸਾਬਕਾ ਮੰਤਰੀ ਸਰਵਣ ਸਿੰਘ ਫਿਲੌਰ ਅਤੇ ਉਸ ਦੇ ਲੜਕੇ ਦਮਨਵੀਰ ਸਿੰਘ ਫਿਲੌਰ ...

ਪੂਰੀ ਖ਼ਬਰ »

ਗਮਾਡਾ ਵਲੋਂ ਜ਼ਬਤ ਕੀਤੇ ਬੂਥ ਨੂੰ ਵੇਚਣ ਬਦਲੇ ਲਏ ਸਨ 12.50 ਲੱਖ ਰੁਪਏ

ਐੱਸ. ਏ. ਐੱਸ. ਨਗਰ, 25 ਮਈ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-1 ਦੀ ਪੁਲਿਸ ਨੇ ਜਬਤ ਹੋਏ ਬੂਥ ਨੂੰ ਅੱਗੇ ਵੇਚਣ ਦੇ ਨਾਂਅ 'ਤੇ ਮਾਰੀ ਲੱਖਾਂ ਰੁਪਏ ਦੀ ਠੱਗੀ ਦੇ ਮਾਮਲੇ 'ਚ ਇਕ ਵਿਅਕਤੀ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਉਕਤ ਮੁਲਜ਼ਮ ਦੀ ਪਛਾਣ ਨਰਿੰਦਰ ਸਿੰਘ ਵਜੋਂ ਹੋਈ ਹੈ | ...

ਪੂਰੀ ਖ਼ਬਰ »

ਗਟਕੀ ਤੇ ਰੋੜੀ ਦੀ ਭਰੀ ਟਰੈਕਟਰ-ਟਰਾਲੀ ਸਮੇਤ ਚਾਲਕ ਕਾਬੂ

ਲਾਲੜੂ, 25 ਮਈ (ਰਾਜਬੀਰ ਸਿੰਘ)-ਹੰਡੇਸਰਾ ਪੁਲਿਸ ਨੇ ਨਾਕਾਬੰਦੀ ਦੌਰਾਨ ਨਾਜਾਇਜ਼ ਮਾਈਨਿੰਗ ਦੇ ਦੋਸ਼ਾਂ ਤਹਿਤ ਇਕ ਚਾਲਕ ਨੂੰ ਗਟਕੀ ਅਤੇ ਰੋੜੀ ਨਾਲ ਭਰੀ ਟਰੈਕਟਰ-ਟਰਾਲੀ ਸਮੇਤ ਕਾਬੂ ਕੀਤਾ ਹੈ | ਇਹ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਹੰਡੇਸਰਾ ਗੁਰਦੀਪ ਸਿੰਘ ਪੰਧੇਰ ...

ਪੂਰੀ ਖ਼ਬਰ »

ਪ੍ਰੈੱਸ ਕਾਨਫ਼ਰੰਸ ਦੌਰਾਨ ਖਾਣਾ ਖਾਣ ਨਾਲ 4 ਪੱਤਰਕਾਰਾਂ ਦੀ ਸਿਹਤ ਵਿਗੜੀ

ਪੰਚਕੂਲਾ, 25 ਮਈ (ਕਪਿਲ)-ਪੰਚਕੂਲਾ ਵਿਚ ਹੋਈ ਇਕ ਪ੍ਰੈੱਸ ਕਾਨਫ਼ਰੰਸ ਦੌਰਾਨ ਖਰਾਬ ਖਾਣਾ ਖਾਣ ਕਰਕੇ 4 ਪੱਤਰਕਾਰਾਂ ਦੀ ਤਬੀਅਤ ਖਰਾਬ ਹੋ ਗਈ | ਅਸਲ ਵਿਚ ਪੱਤਰਕਾਰਾਂ ਨੂੰ ਉਸ ਖਾਣੇ ਨਾਲ ਇਨਫੈਕਸ਼ਨ ਹੋ ਗਈ ਅਤੇ ਤਬੀਅਤ ਜ਼ਿਆਦਾ ਖਰਾਬ ਹੋਣ ਕਰਕੇ ਉਨ੍ਹਾਂ ਨੂੰ ਪੰਚਕੂਲਾ ...

ਪੂਰੀ ਖ਼ਬਰ »

ਬੇਹੋਸ਼ ਪਈ ਮਹਿਲਾ ਨੂੰ ਹਸਪਤਾਲ ਦਾਖ਼ਲ ਕਰਵਾਇਆ

ਐੱਸ. ਏ. ਐੱਸ. ਨਗਰ, 25 ਮਈ (ਜਸਬੀਰ ਸਿੰਘ ਜੱਸੀ)-ਫੇਜ਼-1 'ਚ ਰਹਿੰਦੀ ਇਕ ਔਰਤ ਨੂੰ ਬੇਹੋਸ਼ੀ ਦੀ ਹਾਲਤ ਵਿਚ ਪਰਿਵਾਰ ਵਲੋਂ ਫੇਜ਼-6 ਦੇ ਇਕ ਨਿੱਜੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ, ਜਿਸ ਦੀ ਪਛਾਣ ਮੁਕਤੀ ਗਰਗ (34) ਵਜੋਂ ਹੋਈ ਹੈ | ਹਸਪਤਾਲ ਪ੍ਰਬੰਧਕਾ ਵਲੋਂ ਇਸ ਮਾਮਲੇ ਦੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX