ਤਾਜਾ ਖ਼ਬਰਾਂ


ਕੈਪਟਨ ਅਮਰਿੰਦਰ ਸਿੰਘ ਪੀ.ਜੀ.ਆਈ. ਦਾਖਲ
. . .  1 day ago
ਚੰਡੀਗੜ੍ਹ, 16 ਦਸੰਬਰ (ਮਨਜੋਤ ਸਿੰਘ ਜੋਤ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅੱਜ ਸ਼ਾਮ ਪੀ.ਜੀ.ਆਈ. ਵਿਖੇ ਦਾਖਲ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮੁੱਖ ਮੰਤਰੀ...
ਬੈਲਜੀਅਮ ਨੇ ਹਾਲੈਂਡ ਨੂੰ ਹਰਾ ਕੇ ਪਹਿਲੀ ਵਾਰ ਜਿੱਤਿਆ ਹਾਕੀ ਵਿਸ਼ਵ ਕੱਪ
. . .  1 day ago
ਭੁਵਨੇਸ਼ਵਰ 16 ਦਸੰਬਰ (ਚਹਿਲ)- ਇੱਥੇ ਕਾਲਿੰਗਾ ਸਟੇਡੀਅਮ 'ਚ ਖੇਡੇ ਗਏ ਵਿਸ਼ਵ ਕੱਪ ਹਾਕੀ ਦੇ ਫਾਈਨਲ ਮੁਕਾਬਲੇ 'ਚ ਬੈਲਜੀਅਮ ਨੇ ਤਿੰਨ ਵਾਰ ਦੇ ਚੈਂਪੀਅਨ ਹਾਲੈਂਡ ਨੂੰ ਸਡਨ...
ਵਿਸ਼ਵ ਹਾਕੀ ਕੱਪ ਦਾ ਗੋਲ ਰਹਿਤ ਫਾਈਨਲ ਪੈਨਲਟੀ ਸ਼ੂਟ ਆਊਟ 'ਚ ਦਾਖਲ
. . .  1 day ago
ਵਿਸ਼ਵ ਹਾਕੀ ਕੱਪ ਫਾਈਨਲ : ਪੂਰਾ ਸਮਾਂ ਖ਼ਤਮ ਹੋਣ ਤੱਕ ਬੈਲਜੀਅਮ ਤੇ ਹਾਲੈਂਡ 0-0 ਦੀ ਬਰਾਬਰੀ 'ਤੇ
. . .  1 day ago
ਵਿਸ਼ਵ ਕੱਪ ਹਾਕੀ: ਫਾਈਨਲ 'ਚ ਹਾਲੈਂਡ ਤੇ ਬੈਲਜ਼ੀਅਮ ਤੀਸਰੇ ਕੁਆਰਟਰ ਤੱਕ ਬਰਾਬਰੀ 'ਤੇ
. . .  1 day ago
ਵਿਸ਼ਵ ਕੱਪ ਹਾਕੀ: ਆਸਟ੍ਰੇਲੀਆ ਨੇ ਇੰਗਲੈਂਡ ਨੂੰ ਹਰਾ ਕੇ ਜਿੱਤਿਆ ਕਾਂਸੀ ਦਾ ਤਗਮਾ
. . .  1 day ago
ਭੁਵਨੇਸ਼ਵਰ 16 ਦਸੰਬਰ (ਚਹਿਲ) - ਇੱਥੇ ਖੇਡੇ ਜਾ ਰਹੇ ਵਿਸ਼ਵ ਕੱਪ ਹਾਕੀ ਦੇ ਆਖ਼ਰੀ ਦਿਨ ਤੀਸਰੇ ਸਥਾਨ ਲਈ ਹੋਏ ਮੈਚ 'ਚ ਆਸਟ੍ਰੇਲੀਆ ਦੀ ਟੀਮ ਨੇ ਇੰਗਲੈਂਡ ਨੂੰ 8-1 ਨਾਲ...
ਵਿਸ਼ਵ ਹਾਕੀ ਕੱਪ ਫਾਈਨਲ : ਦੂਸਰਾ ਕੁਆਟਰ ਖ਼ਤਮ ਹੋਣ ਤੱਕ ਬੈਲਜੀਅਮ ਤੇ ਹਾਲੈਂਡ 0-0 ਦੀ ਬਰਾਬਰੀ 'ਤੇ
. . .  1 day ago
ਵਿਸ਼ਵ ਹਾਕੀ ਕੱਪ ਫਾਈਨਲ : ਪਹਿਲਾ ਕੁਆਟਰ ਖ਼ਤਮ ਹੋਣ ਤੱਕ ਬੈਲਜੀਅਮ ਤੇ ਹਾਲੈਂਡ 0-0 ਦੀ ਬਰਾਬਰੀ 'ਤੇ
. . .  1 day ago
ਸੰਗਰੂਰ 'ਚ ਇਕੱਠੇ ਹੋਏ ਜਮਹੂਰੀ ਕਾਰਕੁਨਾਂ ਵੱਲੋਂ ਗ੍ਰਿਫ਼ਤਾਰ ਬੁੱਧੀਜੀਵੀਆਂ ਦੀ ਰਿਹਾਈ ਦੀ ਮੰਗ
. . .  1 day ago
ਸੰਗਰੂਰ, 16 ਦਸੰਬਰ (ਧੀਰਜ ਪਸ਼ੋਰੀਆ)- ਸੰਗਰੂਰ ਵਿਖੇ ਜਮਹੂਰੀ ਅਧਿਕਾਰ ਸਭਾ ਪੰਜਾਬ ਦੀ ਅਗਵਾਈ 'ਚ ਪੰਜਾਬ ਭਰ ਤੋਂ ਇਕੱਠੇ ਹੋਏ ਜਮਹੂਰੀ ਕਾਰਕੁਨਾਂ ਨੇ ਇਕ ਮਤਾ ਪਾਸ ਕਰ ਕੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਮਨੁੱਖੀ ਹੱਕਾਂ ਲਈ ਲੜਨ ਵਾਲੇ ਜਮਹੂਰੀ....
ਵਰਲਡ ਟੂਰ ਫਾਈਨਲਸ ਜਿੱਤਣ ਵਾਲੀ ਪਹਿਲੀ ਭਾਰਤੀ ਮਹਿਲਾ ਖਿਡਾਰੀ ਬਣੀ ਸਿੰਧੂ
. . .  1 day ago
ਨਵੀਂ ਦਿੱਲੀ, 16 ਦਸੰਬਰ- ਭਾਰਤੀ ਸ਼ਟਲਰ ਪੀ. ਵੀ. ਸਿੰਧੂ ਨੇ ਨੋਜੋਮੀ ਓਕੁਹਾਰਾ ਨੂੰ ਹਰਾ ਕੇ ਬੈਡਮਿੰਟਨ ਵਰਲਡ ਟੂਰ ਫਾਈਨਲਸ 2018 ਦਾ ਖ਼ਿਤਾਬ ਆਪਣੇ ਨਾਂਅ ਕਰ ਇਤਿਹਾਸ ਰਚ ਦਿੱਤਾ ਹੈ। ਇਹ ਖ਼ਿਤਾਬ ਜਿੱਤਣ ਨਾਲ ਸਿੰਧੂ ਪਹਿਲੀ ਭਾਰਤੀ ਮਹਿਲਾ ਖਿਡਾਰੀ ਬਣ ....
ਸੋਨੀਆ ਗਾਂਧੀ ਨੇ ਸਾਬਕਾ ਮੁੱਖ ਮੰਤਰੀ ਕਰੁਣਾਨਿਧੀ ਦੀ ਮੂਰਤੀ ਦਾ ਕੀਤਾ ਉਦਘਾਟਨ
. . .  1 day ago
ਚੇਨਈ, 16 ਦਸੰਬਰ- ਯੂ.ਪੀ.ਏ.ਦੀ ਚੇਅਰਪਰਸਨ ਅਤੇ ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਨੇ ਤਾਮਿਲਨਾਡੂ ਦੇ ਸਾਬਕਾ ਮੁੱਖਮੰਤਰੀ ਐਮ. ਕਰੁਣਾਨਿਧੀ ਦੀ ਮੂਰਤੀ ਦਾ ਚੇਨਈ 'ਚ ਉਦਘਾਟਨ ਕੀਤਾ। ਇਸ ਸਮਾਰੋਹ 'ਚ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਚੰਦਰ ਬਾਬੂ ......
ਐਕਸਾਈਜ਼ ਵਿਭਾਗ ਵੱਲੋਂ 512 ਪੇਟੀਆਂ ਨਜਾਇਜ਼ ਸ਼ਰਾਬ ਬਰਾਮਦ
. . .  1 day ago
ਛੇਹਰਟਾ, 16 ਦਸੰਬਰ (ਸੁੱਖ ਵਡਾਲੀ)- ਐਕਸਾਈਜ਼ ਵਿਭਾਗ ਵੱਲੋਂ ਛਿਹਰਟਾ ਦੇ ਮਾਡਲ ਟਾਊਨ ਵਿਖੇ ਇਕ ਘਰ 'ਚੋਂ 512 ਪੇਟੀਆਂ (ਲਗਭਗ 6000 ਬੋਤਲਾਂ) ਨਜਾਇਜ਼ ਸ਼ਰਾਬ ਦੀਆਂ ਬਰਾਮਦ ਕੀਤੀ ਗਈ ਹਨ। ਈ. ਟੀ ਓ. ਐਸ .ਐਸ .ਚਾਹਲ ਨੂੰ ਮਿਲੀ ਗੁਪਤ ......
ਸੜਕ ਹਾਦਸੇ 'ਚ ਔਰਤ ਦੀ ਮੌਤ, ਦੋ ਬੱਚਿਆਂ ਸਮੇਤ 3 ਜ਼ਖ਼ਮੀ
. . .  1 day ago
ਵਰਸੋਲਾ, 16 ਦਸੰਬਰ (ਵਰਿੰਦਰ ਸਹੋਤਾ)- ਗੁਰਦਾਸਪੁਰ-ਹਰਦੋਛੰਨੀ ਸੜਕ 'ਤੇ ਅੱਡਾ ਵਰਸੋਲਾ ਅਤੇ ਸਰਾਵਾਂ ਵਿਚਕਾਰ ਕਾਰ ਅਤੇ ਮੋਟਰਸਾਈਕਲ ਦਰਮਿਆਨ ਵਾਪਰੇ ਸੜਕ ਹਾਦਸੇ 'ਚ ਇਕ ਮਹਿਲਾ ਦੀ ਮੌਤ ਹੋ ਗਈ ਜਦ ਕਿ ਉਸ ਦੇ ਦੋ ਛੋਟੇ ਬੱਚੇ ਅਤੇ ਪਤੀ ਗੰਭੀਰ.........
ਇੰਡੋਨੇਸ਼ੀਆ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  1 day ago
ਜਕਾਰਤਾ, 16 ਦਸੰਬਰ- ਇੰਡੋਨੇਸ਼ੀਆ ਦੇ ਪੂਰਬੀ ਸੂਬੇ ਪਪੂਆ 'ਚ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 6.1 ਮਾਪੀ ਗਈ ਹੈ। ਇੰਡੋਨੇਸ਼ੀਆ ਦੇ ਮੌਸਮ ਵਿਭਾਗ ਵੱਲੋਂ ਇਸ ਦਾ ਖ਼ੁਲਾਸਾ ਕੀਤਾ ਗਿਆ ਹੈ। ਭੂਚਾਲ........
ਰੂਸ ਦੇ ਵੱਖ-ਵੱਖ ਸ਼ਹਿਰਾਂ 'ਚ ਲੱਗੀ ਅੱਗ, ਛੇ ਬੱਚਿਆ ਸਮੇਤ 10 ਦੀ ਮੌਤ
. . .  1 day ago
ਮਾਸਕੋ, 16 ਦਸੰਬਰ- ਰੂਸ 'ਚ ਵੱਖ-ਵੱਖ ਸ਼ਹਿਰਾਂ 'ਚ ਅੱਗ ਲੱਗਣ ਦੀਆਂ ਘਟਨਾਵਾਂ 'ਚ 10 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਰੂਸ ਦੀਆਂ ਮੀਡੀਆ ਰਿਪੋਰਟਾਂ ਅਨੁਸਾਰ, ਇਨ੍ਹਾਂ ਘਟਨਾਵਾਂ 'ਚ ਮ੍ਰਿਤਕਾਂ 'ਚ ਛੇ ਬੱਚਿਆਂ ਸਮੇਤ 10 ਲੋਕਾਂ ਦੀ ਮੌਤ ਹੋਈ ਹੈ.....
ਪਿੰਡ ਰੋਹਟੀ ਬਸਤਾ ਸਿੰਘ ਵਾਸੀਆਂ ਨੇ ਸਰਬ ਸਹਿਮਤੀ ਨਾਲ ਚੁਣਿਆ ਸਰਪੰਚ
. . .  1 day ago
ਭੇਦਭਰੀ ਹਾਲਤ ਵਿਚ ਡਰਾਈਵਰ ਦੀ ਮਿਲੀ ਲਾਸ਼
. . .  1 day ago
ਹਵਾਈ ਫੌਜ ਕੋਲ ਨਹੀਂ ਹਨ ਲੋੜੀਂਦੇ ਹਲਕੇ ਲੜਾਕੂ ਜਹਾਜ਼, ਸੁਰੱਖਿਆ ਲਈ ਵੱਡਾ ਖ਼ਤਰਾ- ਸੰਸਦੀ ਰਿਪੋਰਟ
. . .  1 day ago
ਭਾਰਤ ਬਨਾਮ ਆਸਟ੍ਰੇਲੀਆ ਦੂਜਾ ਟੈਸਟ ਮੈਚ : ਤੀਜੇ ਦਿਨ ਦਾ ਖੇਡ ਖ਼ਤਮ, ਆਸਟ੍ਰੇਲੀਆ ਦੂਜੀ ਪਾਰੀ 'ਚ 132/4
. . .  1 day ago
ਜਦੋਂ ਮੈਂ ਉੱਤਰ ਪ੍ਰਦੇਸ਼ ਦਾ ਮੁੱਖ ਮੰਤਰੀ ਸੀ ਤਾਂ ਨਕਸਲਵਾਦ ਨੂੰ ਕੀਤਾ ਸੀ ਖ਼ਤਮ- ਰਾਜਨਾਥ ਸਿੰਘ
. . .  1 day ago
ਛੱਤੀਸਗੜ੍ਹ ਦੇ ਮੁੱਖ ਮੰਤਰੀ ਵਜੋਂ ਕੱਲ੍ਹ ਭੁਪੇਸ਼ ਬਘੇਲ ਚੁੱਕਣਗੇ ਸਹੁੰ
. . .  1 day ago
ਸ਼ੂਗਰ ਮਿਲ ਦੇ ਬਾਇਲਰ 'ਚ ਹੋਇਆ ਧਮਾਕਾ, 6 ਲੋਕਾਂ ਦੀ ਮੌਤ
. . .  1 day ago
ਅੱਜ ਹੋਵੇਗਾ ਵਿਸ਼ਵ ਕੱਪ ਹਾਕੀ ਦਾ ਫਾਈਨਲ ਮੁਕਾਬਲਾ
. . .  1 day ago
ਖਿੱਚ ਦਾ ਕੇਂਦਰ ਬਣੀ ਵਿਸ਼ਵ ਕੱਪ ਹਾਕੀ ਦੇ ਫਾਈਨਲ ਲਈ ਸ਼ੁੱਭ ਕਾਮਨਾਵਾਂ ਦਿੰਦੀ ਕਲਾਕ੍ਰਿਤੀ
. . .  1 day ago
ਝੜਪਾਂ ਦੌਰਾਨ ਹੋਈਆਂ ਮੌਤਾਂ ਤੋਂ ਬਾਅਦ ਵੱਖਵਾਦੀਆਂ ਵੱਲੋਂ ਕਸ਼ਮੀਰ ਬੰਦ ਦਾ ਐਲਾਨ
. . .  1 day ago
ਭੁਪੇਸ਼ ਬਘੇਲ ਹੋਣਗੇ ਛੱਤੀਸਗੜ੍ਹ ਦੇ ਮੁੱਖ ਮੰਤਰੀ
. . .  1 day ago
ਟਕਸਾਲੀ ਆਗੂਆਂ ਨੂੰ ਸੂਚਨਾ ਕੇਂਦਰ ਵਿਖੇ ਜਾਣ ਤੋਂ ਰੋਕਣ 'ਤੇ ਸਥਿਤੀ ਹੋਈ ਤਨਾਅ ਪੂਰਨ
. . .  1 day ago
ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਹੋਣਗੇ ਨਵੇਂ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ
. . .  1 day ago
ਟਕਸਾਲੀ ਆਗੂਆਂ ਵੱਲੋਂ ਨਵੇਂ ਸ਼੍ਰੋਮਣੀ ਅਕਾਲੀ ਦਲ ਦੀ ਕੀਤੀ ਗਈ ਸਥਾਪਨਾ
. . .  1 day ago
ਪੰਚਾਇਤ ਚੋਣਾਂ ਲਈ ਤਾਇਨਾਤ ਅਮਲੇ ਦੀ ਹੋਈ ਪਹਿਲੀ ਰਿਹਰਸਲ
. . .  1 day ago
ਸ਼੍ਰੀ ਅਕਾਲ ਤਖ਼ਤ ਸਾਹਿਬ ਪੁੱਜੇ ਟਕਸਾਲੀ ਆਗੂਆਂ ਦੇ ਭਾਰੀ ਇਕੱਠ ਨੇ ਕੀਤੀ ਅਰਦਾਸ
. . .  1 day ago
ਨਵੇਂ ਅਕਾਲੀ ਦਲ ਦੀ ਸਥਾਪਨਾ ਸੰਬੰਧੀ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਇਕੱਠੇ ਹੋਏ ਲੀਡਰ ਅਤੇ ਸਮਰਥਕ
. . .  1 day ago
ਅਟਾਰਨੀ ਜਨਰਲ ਦੇ ਵਿਰੁੱਧ ਰਾਫੇਲ ਮੁੱਦੇ ਦਾ ਮਾਮਲਾ ਰਾਜ ਸਭਾ 'ਚ ਉਠਾਉਣਗੇ ਮਨੋਜ ਝਾਅ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਰਾਏਬਰੇਲੀ ਕੋਚ ਫ਼ੈਕਟਰੀ 'ਚ ਬਣੇ 900ਵੇਂ ਕੋਚ ਦਾ ਕੀਤਾ ਉਦਘਾਟਨ
. . .  1 day ago
ਅਣਪਛਾਤੇ ਵਿਅਕਤੀਆਂ ਨੇ ਨੌਜਵਾਨ 'ਤੇ ਚਲਾਈਆਂ ਗੋਲੀਆਂ, ਗੰਭੀਰ ਜ਼ਖਮੀ
. . .  1 day ago
ਪਹਿਲੀ ਪਾਰੀ 'ਚ ਭਾਰਤ 283 ਦੌੜਾਂ 'ਤੇ ਆਲ ਆਊਟ, ਆਸਟ੍ਰੇਲੀਆ ਨੂੰ ਮਿਲੀ 43 ਦੌੜਾਂ ਦੀ ਲੀਡ
. . .  1 day ago
ਹਰਿਆਣਾ ਨਗਰ ਨਿਗਮ ਚੋਣਾਂ ਦੇ ਲਈ ਵੋਟਿੰਗ ਜਾਰੀ
. . .  1 day ago
ਸੈਨਿਕ ਸਕੂਲ ਦੇ 6 ਅਧਿਕਾਰੀਆਂ ਖ਼ਿਲਾਫ਼ ਕਈ ਧਰਾਵਾਂ ਤਹਿਤ ਮਾਮਲਾ ਦਰਜ
. . .  1 day ago
ਛੱਤੀਸਗੜ੍ਹ : ਵਿਧਾਇਕ ਦਲ ਦੀ ਬੈਠਕ 'ਚ ਕੀਤਾ ਜਾਵੇਗਾ ਮੁੱਖ ਮੰਤਰੀ ਦੇ ਨਾਂਅ ਦਾ ਐਲਾਨ- ਟੀ.ਐਸ. ਸਿੰਘ ਦੇਵ
. . .  1 day ago
ਵਿਜੇ ਦਿਵਸ ਮੌਕੇ ਰੱਖਿਆ ਮੰਤਰੀ ਨੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਲਖਨਊ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਭਾਰਤ ਬਨਾਮ ਆਸਟ੍ਰੇਲੀਆ ਦੂਜਾ ਟੈਸਟ ਮੈਚ : ਪਹਿਲੀ ਪਾਰੀ 'ਚ ਲੰਚ ਤੱਕ ਭਾਰਤ 252/7
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਵਿਜੇ ਦਿਵਸ ਮੌਕੇ ਜਵਾਨਾਂ ਨੂੰ ਕੀਤਾ ਯਾਦ
. . .  1 day ago
ਸੋਮਾਲੀਆ 'ਚ ਅਮਰੀਕੀ ਹਮਲੇ 'ਚ ਮਾਰੇ ਗਏ ਅੱਠ ਅੱਤਵਾਦੀ
. . .  1 day ago
ਸੋਨੀਆ ਗਾਂਧੀ ਦੇ ਗੜ੍ਹ ਰਾਏਬਰੇਲੀ ਜਾਣਗੇ ਪ੍ਰਧਾਨ ਮੰਤਰੀ ਮੋਦੀ
. . .  1 day ago
ਭਾਰਤ ਬਨਾਮ ਆਸਟ੍ਰੇਲੀਆ ਦੂਜਾ ਟੈਸਟ ਮੈਚ : ਵਿਰਾਟ ਕੋਹਲੀ ਨੇ ਲਾਇਆ ਟੈਸਟ ਕ੍ਰਿਕਟ ਕੈਰੀਅਰ ਦਾ 25ਵਾਂ ਸੈਂਕੜਾ
. . .  1 day ago
ਅੱਜ ਦਾ ਵਿਚਾਰ
. . .  about 1 hour ago
ਹਾਲੈਂਡ ਨੇ ਆਸਟ੍ਰੇਲੀਆ ਨੂੰ ਹਰਾ ਕੇ, ਫਾਈਨਲ 'ਚ ਬਣਾਈ ਥਾਂ
. . .  2 days ago
ਸਾਡੀ ਦਲੀਲ ਨੂੰ ਗਲਤ ਸਮਝਿਆ ਗਿਆ - ਸਰਕਾਰ ਨੇ ਸੁਪਰੀਮ ਕੋਰਟ 'ਚ ਦਾਖਲ ਕੀਤੀ ਅਰਜ਼ੀ
. . .  2 days ago
ਨਾਮਜ਼ਦਗੀਆਂ ਭਰਨ ਦੇ ਪਹਿਲੇ ਦਿਨ ਚਾਹਵਾਨ ਉਮੀਦਵਾਰਾਂ ਨੇ ਭਰੀਆਂ ਫਾਈਲਾਂ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 13 ਜੇਠ ਸੰਮਤ 550
ਿਵਚਾਰ ਪ੍ਰਵਾਹ: ਕੌਮੀ ਬਦਇੰਤਜ਼ਾਮੀ ਦਾ ਪਹਿਲਾ ਲੱਛਣ ਮਹਿੰਗਾਈ ਅਤੇ ਦੂਜਾ ਜੰਗ ਹੁੰਦਾ ਹੈ। -ਅਰਨੈਸਟ ਹੈਮਿੰਗਵੇ

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਪੇਂਡੂ ਡਾਕ ਸੇਵਕਾਂ ਵਲੋਂ ਪ੍ਰਧਾਨ ਮੰਤਰੀ ਦਾ ਪੁਤਲਾ ਫ਼ੂਕ ਕੇ ਰੋਸ ਮੁਜ਼ਾਹਰਾ

ਫ਼ਿਰੋਜ਼ਪੁਰ, 25 ਮਈ (ਜਸਵਿੰਦਰ ਸਿੰਘ ਸੰਧੂ)- ਹੱਕੀ ਤੇ ਲਟਕਦੀਆਂ ਮੰਗਾਂ ਦੀ ਪੂਰਤੀ ਨਾ ਹੋਣ 'ਤੇ ਕੇਂਦਰ ਦੀ ਮੋਦੀ ਸਰਕਾਰ ਅਤੇ ਡਾਕ ਵਿਭਾਗ ਦੇ ਉੱਚ ਅਧਿਕਾਰੀਆਂ ਿਖ਼ਲਾਫ਼ ਭਾਰੀ ਰੋਸ ਜ਼ਾਹਿਰ ਕਰਦਿਆਂ ਪੇਂਡੂ ਡਾਕ ਸੇਵਕਾਂ ਨੇ ਆਲ ਇੰਡੀਆ ਗ੍ਰਾਮੀਣ ਡਾਕ ਸੇਵਕ ਯੂਨੀਅਨ ਅਤੇ ਆਲ ਇੰਡੀਆ ਪੋਸਟਲ ਇੰਪਲਾਈਜ਼ ਯੂਨੀਅਨ ਦੇ ਝੰਡੇ ਹੇਠ ਰੋਸ ਪ੍ਰਦਰਸ਼ਨ ਕਰਦਿਆਂ ਜਿੱਥੇ ਮੁੱਖ ਡਾਕਘਰ ਸਾਹਮਣੇ ਧਰਨਾ ਦੇ ਕੇ ਚੌਥੇ ਦਿਨ ਵੀ ਹੜਤਾਲ ਜਾਰੀ ਰੱਖੀ, ਉੱਥੇ ਰੋਸ ਰੈਲੀ ਕਰਕੇ ਡੀ.ਸੀ. ਦਫ਼ਤਰ ਸਾਹਮਣੇ ਪਹੰੁਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਤੇ ਸਰਕਾਰ ਿਖ਼ਲਾਫ਼ ਭਾਰੀ ਨਾਅਰੇਬਾਜ਼ੀ ਕੀਤੀ | ਉਹ ਮੰਗ ਕਰ ਰਹੇ ਸਨ ਕਿ ਕਮਲੇਸ਼ ਚੰਦਰ ਦੀ ਰਿਪੋਰਟ ਤੁਰੰਤ ਲਾਗੂ ਕੀਤੀ ਜਾਵੇ | ਇਸ ਮੌਕੇ ਆਲ ਇੰਡੀਆ ਗ੍ਰਾਮੀਣ ਡਾਕ ਸੇਵਕ ਯੂਨੀਅਨ ਦੇ ਡਵੀਜ਼ਨ ਸੈਕਟਰੀ ਸੁਰਿੰਦਰ ਸਿੰਘ ਹਿੰਮਤਪੁਰਾ, ਆਲ ਇੰਡੀਆ ਪੋਸਟਲ ਇੰਪਲਾਈਜ਼ ਯੂਨੀਅਨ (ਜੀ.ਡੀ.ਐਸ.) ਦੇ ਡਵੀਜ਼ਨ ਸੈਕਟਰੀ ਬਲਜਿੰਦਰ ਸਿੰਘ, ਡਵੀਜ਼ਨ ਪ੍ਰਧਾਨ ਬਾਬੂ ਲਾਲ ਆਦਿ ਨੇ ਸੰਬੋਧਨ ਕੀਤਾ |
ਇਸ ਮੌਕੇ ਆਲ ਇੰਡੀਆ ਗ੍ਰਾਮੀਣ ਡਾਕ ਸੇਵਕ ਯੂਨੀਅਨ ਦੇ ਆਗੂ ਸਾਥੀ ਜੈ ਚੰਦ ਸਹਾਇਕ ਡਵੀਜ਼ਨ ਸੈਕਟਰੀ, ਸੁਰੇਸ਼ ਕੁਮਾਰ ਬਰਾਂਚ ਸੈਕਟਰੀ ਅਬੋਹਰ, ਬਲਜਿੰਦਰ ਸਿੰਘ ਡਵੀਜ਼ਨ ਸੈਕਟਰੀ ਏ.ਆਈ.ਜੀ. ਪੋਸਟਲ ਯੂਨੀਅਨ ਫ਼ਿਰੋਜ਼ਪੁਰ, ਡਾ: ਨੰਦ ਲਾਲ ਗੁਰੂਹਰਸਹਾਏ, ਜਲਾਲਾਬਾਦ ਦੇ ਸੈਕਟਰੀ ਬਲਵਿੰਦਰ ਸਿੰਘ, ਡਾ: ਗੁਰਜੀਤ ਸਿੰਘ ਠੇਠਰ ਕਲਾਂ, ਅਮਰ ਸਿੰਘ ਪ੍ਰਧਾਨ ਮੁੱਦਕੀ, ਗੁਰਮੁਖ ਸਿੰਘ ਬਰਾਂਚ ਸੈਕਟਰੀ ਫ਼ਿਰੋਜ਼ਪੁਰ, ਮੈਡਮ ਨੀਲਮ ਰਾਣੀ, ਮਨਦੀਪ ਕੌਰ, ਨਵਜੋਤ ਕੌਰ, ਪਿ੍ਆ ਬਜਾਜ, ਨਿਰਮਲ ਸੁਮਨ, ਰਾਜਵਿੰਦਰ ਕੌਰ, ਸ਼ਿਵਾਨੀ ਚੌਧਰੀ ਤੋਂ ਇਲਾਵਾ ਆਲ ਇੰਡੀਆ ਪੋਸਟਲ ਇੰਪਲਾਈਜ਼ ਯੂਨੀਅਨ ਆਗੂ ਟਹਿਲ ਸਿੰਘ ਸਹਿਯੋਗੀ ਸੈਕਟਰੀ, ਵਿਜੇ ਕੁਮਾਰ ਉਪ ਪ੍ਰਧਾਨ, ਨੀਰਜ, ਮਹਿੰਦਰਪਾਲ ਉਪ ਪ੍ਰਧਾਨ ਆਦਿ ਨੇ ਵੀ ਆਪੋ-ਆਪਣੇ ਸੰਬੋਧਨ 'ਚ ਸਰਕਾਰ ਨੂੰ ਰੱਜ ਕੇ ਕੋਸਿਆ |

ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਹੋਏ ਝਗੜੇ 'ਚ ਮਾਰੀਆਂ ਸੱਟਾਂ, ਮਾਮਲਾ ਦਰਜ

ਫ਼ਿਰੋਜ਼ਪੁਰ, 25 ਮਈ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਸਦਰ ਫ਼ਿਰੋਜ਼ਪੁਰ ਅਧੀਨ ਪੈਂਦੇ ਪਿੰਡ ਗੱਟੀ ਰਾਜੋ ਕੇ ਵਿਖੇ ਪੁਰਾਣੀ ਰੰਜ਼ਿਸ ਦੇ ਚੱਲਦਿਆਂ ਇਕ ਵਿਅਕਤੀ ਦੀ ਕੁੱਟਮਾਰ ਕਰਕੇ ਸੱਟਾਂ ਮਾਰਨ ਦੀ ਖ਼ਬਰ ਹੈ | ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿਖੇ ਇਲਾਜ ਅਧੀਨ ...

ਪੂਰੀ ਖ਼ਬਰ »

15 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ

ਅਬੋਹਰ, 25 ਮਈ (ਕੁਲਦੀਪ ਸਿੰਘ ਸੰਧੂ)-ਥਾਣਾ ਖੂਈਆਂ ਸਰਵਰ ਦੀ ਪੁਲਿਸ ਨੇ ਇਕ ਵਿਅਕਤੀ ਨੂੰ 15 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ | ਜਾਣਕਾਰੀ ਮੁਤਾਬਿਕ ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਨੇ ਸਮੇਤ ਪੁਲਿਸ ਪਾਰਟੀ ਪਿੰਡ ਦਾਨੇਵਾਲਾ ਸਤਕੋਸੀ ਦੇ ਨਜ਼ਦੀਕ ਨਾਕਾਬੰਦੀ ...

ਪੂਰੀ ਖ਼ਬਰ »

280 ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਫ਼ਿਰੋਜ਼ਪੁਰ, 25 ਮਈ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਸਦਰ ਜ਼ੀਰਾ ਵਲੋਂ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ 'ਚ ਸਫਲਤਾ ਹਾਸਿਲ ਕੀਤੀ ਹੈ | ਸਹਾਇਕ ਥਾਣੇਦਾਰ ਦਵਿੰਦਰ ਕੁਮਾਰ ਨੇ ਦੱਸਿਆ ਕਿ ਗਸ਼ਤ ਦੌਰਾਨ ਪਿੰਡ ਸ਼ਾਹ ਵਾਲਾ ਦੇ ਖੇਤਰ ਵਿਚੋਂ ...

ਪੂਰੀ ਖ਼ਬਰ »

ਰਾਤ ਸਾਢੇ 8 ਵਜੇ ਤੱਕ ਵੀ ਨਹੀਂ ਹੋਈਆਂ ਲੋਕਾਂ ਦੀਆਂ ਰਜਿਸਟਰੀਆਂ

ਫ਼ਿਰੋਜ਼ਪੁਰ, 25 ਮਈ (ਜਸਵਿੰਦਰ ਸਿੰਘ ਸੰਧੂ)- ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਹੁੰਦੇ ਸਰਕਾਰੀ ਕੰਮ ਕਾਜ ਨੂੰ ਅਣਡਿੱਠ ਕਰਕੇ ਮਾਲ ਵਿਭਾਗ ਫ਼ਿਰੋਜ਼ਪੁਰ ਦੇ ਅਧਿਕਾਰੀ ਸ਼ਰੇਆਮ ਲੋਕਾਂ ਨੂੰ ਖ਼ੱਜਲ਼-ਖ਼ੁਆਰ ਕਰ ਰਹੇ ਹਨ, ਕਿਉਂਕਿ ਰਾਤ ਦੇ 8 ਵਜੇ ਤੱਕ ਵੀ ਲੋਕ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਤੇ ਕ੍ਰਾਂਤੀਕਾਰੀ ਵਲੋਂ ਪੰਜਾਬ ਗ੍ਰਾਮੀਣ ਬੈਂਕ ਸ਼ਹਿਜ਼ਾਦੀ ਦਾ ਘਿਰਾਓ

ਮੁੱਦਕੀ, 25 ਮਈ (ਭਾਰਤ ਭੂਸ਼ਨ ਅਗਰਵਾਲ)- ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਾਦਾ) ਅਤੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਪੰਜਾਬ ਵਲੋਂ ਸਾਂਝੇ ਤੌਰ 'ਤੇ ਪੰਜਾਬ ਗ੍ਰਾਮੀਣ ਬੈਂਕ ਸ਼ਹਿਜ਼ਾਦੀ ਦਾ ਘਿਰਾਓ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਧਰਨੇ ਸਬੰਧੀ ...

ਪੂਰੀ ਖ਼ਬਰ »

ਜ਼ਮੀਨ 'ਤੇ ਕਬਜ਼ਾ ਕਰਨ ਦੀ ਨੀਅਤ ਨਾਲ ਕੀਤੀ ਕੁੱਟਮਾਰ

ਫ਼ਿਰੋਜ਼ਪੁਰ, 25 ਮਈ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਮਖੂ ਅਧੀਨ ਪੈਂਦੇ ਪਿੰਡ ਮਹਿਮੂਦ ਵਾਲਾ ਵਿਖੇ ਇਕ ਔਰਤ ਦੀ ਡੇਢ ਕਿੱਲਾ ਜ਼ਮੀਨ 'ਤੇ ਕਬਜ਼ਾ ਕਰਨ ਦੀ ਨੀਅਤ ਨਾਲ ਕੁਝ ਲੋਕਾਂ ਨੇ ਹਮਲਾ ਕਰਕੇ ਜਿੱਥੇ ਉਸ ਦੀ ਕੁੱਟਮਾਰ ਕੀਤੀ, ਉੱਥੇ ਉਸ ਦੇ ਕੱਪੜੇ ਵੀ ਪਾੜ ...

ਪੂਰੀ ਖ਼ਬਰ »

ਦੁਕਾਨ ਦੇ ਤਾਲੇ ਤੋੜ ਕੇ ਲੱਖਾਂ ਦਾ ਸਾਮਾਨ ਚੋਰੀ

ਫ਼ਿਰੋਜ਼ਪੁਰ, 25 ਮਈ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਗੁਰੂਹਰਸਹਾਏ ਅਧੀਨ ਪੈਂਦੇ ਕਸਬਾ ਗੋਲੂ ਕਾ ਮੋੜ ਵਿਖੇ ਚੋਰਾਂ ਨੇ ਇਕ ਕੱਪੜਿਆਂ ਦੀ ਦੁਕਾਨ ਦੇ ਤਾਲਿਆਂ ਭੰਨਦਿਆਂ ਉਸ 'ਚੋਂ ਲੱਖਾਂ ਰੁਪਏ ਦਾ ਸਾਮਾਨ ਚੋਰੀ ਕਰ ਲਿਆ | ਹੌਲਦਾਰ ਰਾਮ ਪ੍ਰਕਾਸ਼ ਨੇ ਦੱਸਿਆ ਕਿ ...

ਪੂਰੀ ਖ਼ਬਰ »

50 ਗ੍ਰਾਮ ਹੈਰੋਇਨ ਸਮੇਤ 3 ਕਾਬੂ, 1 ਫ਼ਰਾਰ

ਜਲਾਲਾਬਾਦ, 25 ਮਈ (ਜਤਿੰਦਰ ਪਾਲ ਸਿੰਘ)-ਐਸ. ਟੀ .ਐਸ. ਬਾਰਡਰ ਜੋਨ ਅੰਮਿ੍ਤਸਰ ਸਾਹਿਬ ਵੱਲੋਂ ਜਲਾਲਾਬਾਦ ਦੀ ਦਾਣਾ ਮੰਡੀ 'ਚ 50 ਗ੍ਰਾਮ ਹੈਰੋਇਨ ਸਮੇਤ ਤਿੰਨ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ ਜਦਕਿ ਇੱਕ ਵਿਅਕਤੀ ਮੌਕੇ ਤੋਂ ਫ਼ਰਾਰ ਹੋਣ 'ਚ ...

ਪੂਰੀ ਖ਼ਬਰ »

ਪੇਂਡੂ ਡਾਕ ਕਰਮਚਾਰੀਆਂ ਦਾ ਪ੍ਰਦਰਸ਼ਨ ਲਗਾਤਾਰ ਜਾਰੀ

ਫ਼ਾਜ਼ਿਲਕਾ, 25 ਮਈ (ਅਮਰਜੀਤ ਸ਼ਰਮਾ)-ਗ੍ਰਾਮੀਣ ਡਾਕ ਸੇਵਕਾਂ ਦਾ ਪ੍ਰਦਰਸ਼ਨ ਲਗਾਤਾਰ ਜਾਰੀ ਹੈ | ਚੌਥੇ ਦਿਨ ਫ਼ਾਜ਼ਿਲਕਾ ਦੇ ਮੁੱਖ ਡਾਕਘਰ ਦੇ ਸਾਹਮਣੇ ਰੋਸ ਪ੍ਰਦਰਸ਼ਨ ਕਰਦਿਆਂ ਸ਼ਗਨ ਲਾਲ ਉਪਨੇਜਾ, ਸਵਰਨ ਸਿੰਘ, ਗੁਰਵਿੰਦਰ ਸਿੰਘ, ਸ੍ਰੀ ਰਾਮ, ਸਰਵਨ ਕੁਮਾਰ, ...

ਪੂਰੀ ਖ਼ਬਰ »

104 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ

ਫ਼ਿਰੋਜ਼ਪੁਰ, 25 ਮਈ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਸਦਰ ਜ਼ੀਰਾ ਦੇ ਹੌਲਦਾਰ ਜਗਦੇਵ ਸਿੰਘ ਨੇ ਦੱਸਿਆ ਕਿ ਪਿੰਡ ਕੱਚਰ ਭੰਨ ਦੇ ਖੇਤਰ ਵਿਚੋਂ ਛਾਪੇਮਾਰੀ ਦੌਰਾਨ ਵੱਖ-ਵੱਖ ਮਾਅਰਕੇ ਦੀਆਂ 104 ਬੋਤਲਾਂ ਸ਼ਰਾਬ ਠੇਕਾ ਦੇਸੀ ਬਰਾਮਦ ਕੀਤੀਆਂ ਗਈਆਂ | ਉਨ੍ਹਾਂ ਦੱਸਿਆ ...

ਪੂਰੀ ਖ਼ਬਰ »

ਸੱਟੇਬਾਜ਼ ਕਾਬੂ

ਅਬੋਹਰ, 25 ਮਈ (ਕੁਲਦੀਪ ਸਿੰਘ ਸੰਧੂ)-ਥਾਣਾ ਸਿਟੀ-2 ਦੀ ਪੁਲਿਸ ਨੇ ਦੜਾ-ਸੱਟਾ ਲਗਾਉਂਦੇ ਇਕ ਵਿਅਕਤੀ ਨੂੰ ਨਕਦੀ ਸਮੇਤ ਕਾਬੂ ਕਰਕੇ ਉਸ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਮੁਤਾਬਿਕ ਹੌਲਦਾਰ ਗੁਰਬਚਨ ਸਿੰਘ ਨੇ ਗੁਪਤ ਸੂਚਨਾ ਮਿਲਣ 'ਤੇ ਛਾਪਾਮਾਰੀ ਕਰਕੇ ਪਾਲ ...

ਪੂਰੀ ਖ਼ਬਰ »

ਹਜ਼ਾਰ ਰੁਪਏ ਦੀ ਨਕਦੀ ਸਮੇਤ ਜੁਆ ਖੇਡਦੇ 3 ਗਿ੍ਫ਼ਤਾਰ

ਫ਼ਾਜ਼ਿਲਕਾ, 25 ਮਈ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਥਾਣਾ ਸਿਟੀ ਪੁਲਿਸ ਨੇ ਤਿੰਨ ਵਿਅਕਤੀਆਂ ਨੂੰ ਹਜ਼ਾਰਾਂ ਰੁਪਏ ਦੀ ਕਰੰਸੀ ਸਮੇਤ ਗਿ੍ਫ਼ਤਾਰ ਕੀਤਾ ਹੈ | ਸਿਟੀ ਥਾਣਾ ਦੇ ਸਹਾਇਕ ਥਾਣੇਦਾਰ ਸਵਰਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ੂ ਪੱਕੀ ਇਤਲਾਹ ਮਿਲੀ ਸੀ ਕਿ ...

ਪੂਰੀ ਖ਼ਬਰ »

ਕਬੂਲ ਸ਼ਾਹ ਮਾਈਨਰ ਤੋਂ ਔਰਤ ਦੀ ਲਾਸ਼ ਬਰਾਮਦ

ਫ਼ਾਜ਼ਿਲਕਾ, 25 ਮਈ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਕਬੂਲ ਸ਼ਾਹ ਮਾਈਨਰ ਤੋਂ ਪਿੰਡ ਸਿਵਾਨਾ ਨੇੜਿਓਾ ਇਕ ਅਣਪਛਾਤੀ ਔਰਤ ਦੀ ਲਾਸ਼ ਬਰਾਮਦੀ ਹੋਈ ਹੈ | ਪਿੰਡ ਦੇ ਸਰਪੰਚ ਰਵਿੰਦਰ ਕੁਮਾਰ ਨੂੰ ਇਸ ਸਬੰਧੀ ਪਤਾ ਚੱਲਿਆ ਕਿ ਟੇਲਾਂ 'ਤੇ ਕੋਈ ਲਾਸ਼ ਫਸੀ ਹੋਈ ਹੈ ਤਾਂ ਉਸ ...

ਪੂਰੀ ਖ਼ਬਰ »

ਰੇਤ ਨਾਲ ਭਰੀ ਟਰੈਕਟਰ-ਟਰਾਲੀ ਕਾਬੂ

ਜਲਾਲਾਬਾਦ, 25 ਮਈ(ਕਰਨ ਚੁਚਰਾ)-ਥਾਣਾ ਸਦਰ ਪੁਲਿਸ ਨੇ ਪਿੰਡ ਸੁਖੇਰਾ ਬੋਦਲਾ ਨਜ਼ਦੀਕ ਇੱਕ ਰੇਤ ਨਾਲ ਭਰੀ ਟਰੈਕਟਰ-ਟਰਾਲੀ ਬਰਾਮਦ ਕਰਕੇ ਦੋ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ਼ ਕੀਤਾ ਹੈ ਜਦਕਿ ਦੋਸ਼ੀ ਫ਼ਰਾਰ ਹਨ | ਨਾਮਜ਼ਦ ਲੋਕਾਂ'ਚ ਸਰਵਨ ਸਿੰਘ ਪੁੱਤਰ ਨਿਰੰਜਨ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਵਲੋਂ ਫਰੀਦੇਵਾਲਾ ਸਕੂਲ 'ਚ ਕੀਤੇ ਵੱਖ-ਵੱਖ ਪ੍ਰਾਜੈਕਟਾਂ ਦਾ ਉਦਘਾਟਨ

ਕੁੱਲਗੜ੍ਹੀ, 25 ਮਈ (ਸੁਖਜਿੰਦਰ ਸਿੰਘ ਸੰਧੂ)- ਸਰਕਾਰੀ ਹਾਈ ਸਕੂਲ ਫਰੀਦੇ ਵਾਲਾ ਵਿਖੇ ਸਕੂਲ ਅਧਿਆਪਕਾਂ ਵਲੋਂ ਪਿੰਡ ਵਾਸੀਆਂ ਅਤੇ ਸਕੂਲ ਮੈਨੇਜਮੈਂਟ ਕਮੇਟੀ ਦੇ ਸਹਿਯੋਗ ਨਾਲ ਗਣਿਤ ਪਾਰਕ, ਸਮਾਜਿਕ ਪਾਰਕ ਬਣਾਏ ਗਏ ਅਤੇ ਪਾਣੀ ਵਾਲੀ ਟੈਂਕੀ ਲਗਵਾਈ ਗਈ ਹੈ | ਇਨ੍ਹਾਂ ...

ਪੂਰੀ ਖ਼ਬਰ »

ਸ਼ਹੀਦ ਬਾਬਾ ਜੀਵਨ ਸਿੰਘ ਕਲੱਬ ਵਲੋਂ ਕਿ੍ਕਟ ਟੂਰਨਾਮੈਂਟ

ਜ਼ੀਰਾ, 25 ਮਈ (ਜਗਤਾਰ ਸਿੰਘ ਮਨੇਸ)- ਸ਼ਹੀਦ ਬਾਬਾ ਜੀਵਨ ਸਿੰਘ ਯੂਥ ਕਲੱਬ ਪਿੰਡ ਵਾੜਾ ਪੋਹਵਿੰਡ ਵਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਿ੍ਕਟ ਟੂਰਨਾਮੈਂਟ ਕਰਵਾਇਆ ਗਿਆ, ਜਿਸ 'ਚ ਇਲਾਕੇ ਦੀਆਂ ਕਿ੍ਕਟ ਟੀਮਾਂ ਵਲੋਂ ਵਧ-ਚੜ੍ਹ ਕੇ ਹਿੱਸਾ ਲਿਆ ਗਿਆ | ਇਸ ਟੂਰਨਾਮੈਂਟ ...

ਪੂਰੀ ਖ਼ਬਰ »

ਸਹਿਕਾਰਤਾ ਮੰਤਰੀ ਵਲੋਂ ਜ਼ੀਰਾ ਦੀ ਬੰਦ ਪਈ ਖੰਡ ਮਿੱਲ ਦਾ ਨਿਰੀਖਣ

ਜ਼ੀਰਾ, 25 ਮਈ (ਜਗਤਾਰ ਸਿੰਘ ਮਨੇਸ)- ਜ਼ੀਰਾ ਦੀ ਬੰਦ ਪਈ ਖੰਡ ਮਿੱਲ ਦਾ ਨਿਰੀਖਣ ਕਰਨ ਪੁੱਜੇ ਸਹਿਕਾਰਤਾ ਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ 2006 ਤੋਂ ਬੰਦ ਪਈ 102 ਕਿੱਲੇ ਵਿਚ ਬਣੀ ਖੰਡ ਮਿੱਲ ਨੂੰ ਚਲਾਉਣ ਲਈ ਵਿਧਾਨ ਸਭਾ 'ਚ ਮੁੱਦਾ ਉਠਾ ਕੇ ਚਾਲੂ ...

ਪੂਰੀ ਖ਼ਬਰ »

ਦੇਵ ਸਮਾਜ ਕਾਲਜ ਆਫ਼ ਐਜੂਕੇਸ਼ਨ ਵਿਖੇ ਵਿੱਦਿਅਕ ਵਰਕਸ਼ਾਪ

ਫ਼ਿਰੋਜ਼ਪੁਰ, 25 ਮਈ (ਮਲਕੀਅਤ ਸਿੰਘ)- ਦੇਵ ਸਮਾਜ ਕਾਲਜ ਆਫ਼ ਐਜੂਕੇਸ਼ਨ ਫ਼ਾਰ ਵੂਮੈਨ ਫ਼ਿਰੋਜ਼ਪੁਰ ਵਲੋਂ 'ਰੈਜਿਊਮ ਰਾਈਟਿੰਗ ਐਾਡ ਇੰਟਰਵਿਊ ਸਕਿਲ' ਦੇ ਵਿਸ਼ੇ ਉੱਪਰ ਇਕ ਰੋਜ਼ਾ ਵਰਕਸ਼ਾਪ ਕਾਲਜ ਪਿ੍ੰਸੀਪਲ ਬਲਵਿੰਦਰ ਕੌਰ ਚੀਮਾ ਵਲੋਂ ਬਹੁਤ ਹੀ ਸੁਚੱਜੇ ਤੇ ...

ਪੂਰੀ ਖ਼ਬਰ »

ਐਸ. ਐਸ. ਏ./ਰਮਸਾ ਅਧਿਆਪਕ ਯੂਨੀਅਨ ਵਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਮੰਗ-ਪੱਤਰ

ਫ਼ਿਰੋਜ਼ਪੁਰ, 25 ਮਈ (ਮਲਕੀਅਤ ਸਿੰਘ)- ਐੱਸ.ਐੱਸ.ਏ./ ਰਮਸਾ ਅਧਿਆਪਕ ਯੂਨੀਅਨ ਪੰਜਾਬ ਇਕਾਈ ਫ਼ਿਰੋਜ਼ਪੁਰ ਵਲੋਂ ਜ਼ਿਲ੍ਹਾ ਜਨਰਲ ਸਕੱਤਰ ਸੰਦੀਪ ਸਹਿਗਲ ਤੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਗਿੱਲ ਦੀ ਅਗਵਾਈ ਹੇਠ ਫ਼ਿਰੋਜ਼ਪੁਰ ਵਿਖੇ ਜ਼ਿਲ੍ਹਾ ਪੱਧਰੀ ਮੀਟਿੰਗ ਕਰਕੇ ...

ਪੂਰੀ ਖ਼ਬਰ »

ਗੁਰੂਹਰਸਹਾਏ ਤੋਂ ਪਹੰੁਚੇ ਲੋਕਾਂ ਨੂੰ ਨਾਲ ਲੈ ਕੇ ਰਾਣਾ ਸੋਢੀ ਨੇ ਕੀਤਾ ਸ਼ਾਹਕੋਟ ਹਲਕੇ 'ਚ ਚੋਣ ਪ੍ਰਚਾਰ

ਗੁਰੂਹਰਸਹਾਏ, 25 ਮਈ (ਹਰਚਰਨ ਸਿੰਘ ਸੰਧੂ)- ਸ਼ਾਹਕੋਟ ਹਲਕੇ ਦੀ ਜ਼ਿਮਨੀ ਚੋਣ ਨੂੰ ਲੈ ਕੇ ਗੁਰੂਹਰਸਹਾਏ ਦੇ ਕਾਂਗਰਸੀ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਕੈਬਨਿਟ ਮੰਤਰੀ ਪੰਜਾਬ ਵਲੋਂ ਅੱਜ ਲੋਹੀਆਂ ਖ਼ਾਸ ਤੋਂ ਵੱਡੇ ਕਾਫ਼ਲੇ ਨਾਲ ਵੱਖ-ਵੱਖ ਪਿੰਡਾਂ 'ਚ ਚੋਣ ...

ਪੂਰੀ ਖ਼ਬਰ »

ਨੀਲ ਗਾਵਾਂ ਨੂੰ ਕਾਬੂ ਕਰਨ ਲਈ ਪੰਚਾਇਤਾਂ ਵਲੋਂ ਡੀ. ਐਫ. ਓ. ਨੂੰ ਮੰਗ-ਪੱਤਰ

ਜ਼ੀਰਾ, 25 ਮਈ (ਮਨਜੀਤ ਸਿੰਘ ਢਿੱਲੋਂ)- ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਅਗਵਾਈ ਹੇਠ ਦਰਜਨ ਦੇ ਕਰੀਬ ਪੰਚਾਇਤਾਂ ਨੇ ਨੀਲ ਗਾਵਾਂ ਨੂੰ ਕਾਬੂ ਕਰਨ ਲਈ ਡੀ.ਐਫ.ਓ. ਨੂੰ ਮੰਗ ਪੱਤਰ ਦਿੱਤਾ ਹੈ | ਕਿਸਾਨ ਆਗੂ ਦਰਸ਼ਨ ਸਿੰਘ ਮੀਹਾਂ ਸਿੰਘ ਵਾਲਾ, ਸਰਪੰਚ ਹਰਦਿਆਲ ਸਿੰਘ ...

ਪੂਰੀ ਖ਼ਬਰ »

ਦੋ ਦਿਨਾ ਸੂਬਾ ਪੱਧਰੀ ਤੈਰਾਕੀ ਚੈਂਪੀਅਨਸ਼ਿਪ ਅੱਜ ਤੋਂ

ਫ਼ਿਰੋਜ਼ਪੁਰ, 25 ਮਈ (ਮਲਕੀਅਤ ਸਿੰਘ)-ਪੰਜਾਬ ਸਵੀਮਿੰਗ ਐਸੋਸੀਏਸ਼ਨ ਵਲੋਂ 32ਵੀਂ ਪੰਜਾਬ ਰਾਜ ਸਬ ਜੂਨੀਅਰ ਸਵੀਮਿੰਗ ਚੈਂਪੀਅਨਸ਼ਿਪ 26 ਤੇ 27 ਮਈ ਨੂੰ ਦਿੱਲੀ ਪਬਲਿਕ ਸਕੂਲ, ਫ਼ਰੀਦਕੋਟ ਰੋਡ ਫ਼ਿਰੋਜ਼ਪੁਰ ਦੇ ਤੈਰਾਕੀ ਹਾਲ ਵਿਖੇ ਕਰਵਾਈ ਜਾ ਰਹੀ ਹੈ, ਜਿਸ 'ਚ ਰਾਜ ਭਰ ...

ਪੂਰੀ ਖ਼ਬਰ »

ਸਹਿਕਾਰਤਾ ਮੰਤਰੀ ਰੰਧਾਵਾ ਵਲੋਂ ਜ਼ੀਰਾ ਦੀ ਬੰਦ ਪਈ ਸਹਿਕਾਰੀ ਖੰਡ ਮਿੱਲ ਦਾ ਦੌਰਾ

ਜ਼ੀਰਾ, 25 ਮਈ (ਮਨਜੀਤ ਸਿੰਘ ਢਿੱਲੋਂ)- ਸੂਬੇ ਦੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਦੇਰ ਸ਼ਾਮ ਜ਼ੀਰਾ ਦੀ ਬੰਦ ਪਈ ਸਹਿਕਾਰੀ ਖੰਡ ਮਿੱਲ ਦਾ ਦੌਰਾ ਕੀਤਾ ਗਿਆ | ਜ਼ਿਕਰਯੋਗ ਹੈ ਕਿ ਉਨ੍ਹਾਂ ਨੂੰ ਏਥੇ ਹਲਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਅਤੇ ...

ਪੂਰੀ ਖ਼ਬਰ »

ਖੂਹੀ ਪੁੱਟਣ ਸਮੇਂ ਤਿੰਨ ਵਿਅਕਤੀਆਂ ਦੀ ਹੋਈ ਮੌਤ 'ਤੇ ਪਰਿਵਾਰਾਂ ਨੂੰ ਰਾਣਾ ਸੋਢੀ ਵਲੋਂ ਇਕ-ਇਕ ਲੱਖ ਦੀ ਰਾਸ਼ੀ ਭੇਟ

ਗੁਰੂਹਰਸਹਾਏ/ਲੱਖੋ ਕੇ ਬਹਿਰਾਮ, 25 ਮਈ (ਹਰਚਰਨ ਸਿੰਘ ਸੰਧੂ, ਰਾਜਿੰਦਰ ਸਿੰਘ ਹਾਂਡਾ)- ਪਿਛਲੇ ਦਿਨ ਟਿਊਬਵੈੱਲ ਦੀ ਖੂਹੀ ਪੁੱਟਣ ਸਮੇਂ ਮਿੱਟੀਆਂ ਦੀਆਂ ਢਿਗਾਂ ਡਿੱਗਣ ਨਾਲ ਹੋਈ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਸੀ | ਅੱਜ ਗੁਰੂਹਰਸਹਾਏ ਦੇ ਕਾਂਗਰਸੀ ਵਿਧਾਇਕ ਰਾਣਾ ...

ਪੂਰੀ ਖ਼ਬਰ »

ਅਨੇਕਾਂ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ ਪਿੰਡ ਭੜਾਣਾ ਵਾਸੀ

• ਗੁਰਪ੍ਰੀਤ ਸਿੰਘ ਹੁੰਦਲ ਖੋਸਾ ਦਲ ਸਿੰਘ, 25 ਮਈ-ਪਿੰਡ ਭੜਾਣਾ ਕਰੀਬ 650 ਹੈਕਟੇਅਰ ਰਕਬੇ ਤੇ 1900 ਦੀ ਵੋਟ ਵਾਲਾ ਜ਼ਿਲ੍ਹਾ ਫ਼ਿਰੋਜ਼ਪੁਰ ਦਾ ਇਕ ਵੱਡਾ ਪਿੰਡ ਹੈ | ਜ਼ੀਰਾ-ਫ਼ਿਰੋਜ਼ਪੁਰ ਰੋਡ ਉੱਪਰ ਵਸੇ ਇਸ ਪਿੰਡ ਦੇ ਵਸਨੀਕਾਂ ਨੂੰ ਸਹੂਲਤਾਂ ਪੱਖੋਂ ਕਾਫ਼ੀ ...

ਪੂਰੀ ਖ਼ਬਰ »

ਵਿਸ਼ਾਲ ਜਾਗਰਣ ਅੱਜ

ਤਲਵੰਡੀ ਭਾਈ, 25 ਮਈ (ਕੁਲਜਿੰਦਰ ਸਿੰਘ ਗਿੱਲ)- ਸਥਾਨਕ ਸ਼ੀਤਲਾ ਮੰਦਰ ਧਰਮਸ਼ਾਲਾ ਸੰਮਤੀ ਵਲੋਂ 26 ਮਈ ਦੀ ਰਾਤ ਨੂੰ ਵਿਸ਼ਾਲ ਜਾਗਰਣ ਕਰਵਾਇਆ ਜਾ ਰਿਹਾ ਹੈ | ਇਹ ਜਾਣਕਾਰੀ ਦਿੰਦੇ ਹੋਏ ਪ੍ਰਬੰਧਕਾਂ ਨੇ ਦੱਸਿਆ ਕਿ ਜਾਗਰਣ ਦੌਰਾਨ ਭਜਨ ਗਾਇਕ ਅਨੂਪ ਸੰਨੀ ਐਾਡ ਪਾਰਟੀ ਅਤੇ ...

ਪੂਰੀ ਖ਼ਬਰ »

ਖੂਹੀ ਪੁੱਟਣ ਸਮੇਂ ਤਿੰਨ ਵਿਅਕਤੀਆਂ ਦੀ ਹੋਈ ਮੌਤ 'ਤੇ ਪਰਿਵਾਰਾਂ ਨੂੰ ਰਾਣਾ ਸੋਢੀ ਵਲੋਂ ਇਕ-ਇਕ ਲੱਖ ਦੀ ਰਾਸ਼ੀ ਭੇਟ

ਗੁਰੂਹਰਸਹਾਏ/ਲੱਖੋ ਕੇ ਬਹਿਰਾਮ, 25 ਮਈ (ਹਰਚਰਨ ਸਿੰਘ ਸੰਧੂ, ਰਾਜਿੰਦਰ ਸਿੰਘ ਹਾਂਡਾ)- ਪਿਛਲੇ ਦਿਨ ਟਿਊਬਵੈੱਲ ਦੀ ਖੂਹੀ ਪੁੱਟਣ ਸਮੇਂ ਮਿੱਟੀਆਂ ਦੀਆਂ ਢਿਗਾਂ ਡਿੱਗਣ ਨਾਲ ਹੋਈ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਸੀ | ਅੱਜ ਗੁਰੂਹਰਸਹਾਏ ਦੇ ਕਾਂਗਰਸੀ ਵਿਧਾਇਕ ਰਾਣਾ ...

ਪੂਰੀ ਖ਼ਬਰ »

ਨਾ ਚੋਣਾਂ, ਨਾ ਜ਼ਾਬਤਾ ਫਿਰ ਵੀ ਪੰਚਾਇਤੀ ਫ਼ੰਡਾਂ ਦੀ ਵਰਤੋ 'ਤੇ ਰੋਕ

ਮਮਦੋਟ, 25 ਮਈ (ਸੁਖਦੇਵ ਸਿੰਘ ਸੰਗਮ)- ਪੰਜਾਬ ਵਿਚ ਮੌਜੂਦਾ ਸਮੇਂ ਨਾ ਤਾਂ ਕੋਈ ਚੋਣਾਂ ਹੋ ਰਹੀਆਂ ਹਨ ਅਤੇ ਨਾ ਹੀ ਚੋਣ ਕਮਿਸ਼ਨ ਵਲੋਂ ਜ਼ਾਬਤਾ ਲਗਾਇਆ ਗਿਆ ਹੈ ਪਰ ਫਿਰ ਵੀ ਸਮੇਂ ਦੀ ਸਰਕਾਰ ਵਲੋਂ ਪੰਚਾਇਤੀ ਫ਼ੰਡਾਂ ਦੀ ਵਰਤੋ 'ਤੇ ਮੁਕੰਮਲ ਰੋਕ ਲਾ ਦਿੱਤੀ ਹੈ, ਜਿਸ ਨਾਲ ...

ਪੂਰੀ ਖ਼ਬਰ »

ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਲੜਕੀ ਨੂੰ ਭਜਾਉਣ ਵਾਲਿਆਂ ਿਖ਼ਲਾਫ਼ ਮਾਮਲਾ ਦਰਜ

ਫ਼ਿਰੋਜ਼ਪੁਰ, 25 ਮਈ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਲੱਖੋ ਕੇ ਬਹਿਰਾਮ ਅਧੀਨ ਪੈਂਦੇ ਪਿੰਡ ਆਤੂ ਵਾਲਾ ਵਿਖੇ ਇਕ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗ਼ਲਾ ਕੇ ਲਿਜਾਣ ਦੇ ਦੋਸ਼ਾਂ ਹੇਠ ਪੁਲਿਸ ਨੇ ਦੋ ਵਿਅਕਤੀਆਂ ਸਮੇਤ ਚਾਰ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ...

ਪੂਰੀ ਖ਼ਬਰ »

1 ਤੋਂ 10 ਜੂਨ ਤੱਕ ਸ਼ਹਿਰਾਂ 'ਚ ਕਿਸਾਨ ਕਰਨਗੇ ਦੁੱਧ, ਸਬਜ਼ੀ ਤੇ ਅਨਾਜ ਦੀ ਸਪਲਾਈ ਬੰਦ- ਕੋਟ ਕਰੋੜ

ਫ਼ਿਰੋਜ਼ਪੁਰ, 25 ਮਈ (ਜਸਵਿੰਦਰ ਸਿੰਘ ਸੰਧੂ)- ਕਿਸਾਨੀ ਮਸਲਿਆਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਫ਼ਤਿਹ ਸਿੰਘ ਕੋਟ ਕਰੋੜ ਦੀ ਅਗਵਾਈ ਹੇਠ ਡੀ.ਸੀ. ਦਫ਼ਤਰ ਸਾਹਮਣੇ ਪਾਰਕ 'ਚ ਹੋਈ | ਮੀਟਿੰਗ ਦੌਰਾਨ ਜਿੱਥੇ ਕਿਸਾਨਾਂ ...

ਪੂਰੀ ਖ਼ਬਰ »

ਰੇਲਵੇ ਮਹਿਲਾ ਕਲਿਆਣ ਸੰਗਠਨ ਵਲੋਂ ਸਮਾਗਮ

ਫ਼ਿਰੋਜ਼ਪੁਰ, 25 ਮਈ (ਪਰਮਿੰਦਰ ਸਿੰਘ)- ਉੱਤਰ ਰੇਲਵੇ ਮਹਿਲਾ ਕਲਿਆਣ ਸੰਗਠਨ ਵਲੋਂ ਮਜ਼ਦੂਰ ਦਿਵਸ ਦੇ ਸਬੰਧ 'ਚ ਰੇਲਵੇ ਕਲੱਬ ਵਿਖੇ ਇਨਾਮ ਵੰਡ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸੰਗਠਨ ਦੀ ਪ੍ਰਧਾਨ ਜੋਤੀ ਕੁਮਾਰ ਨੇ ਨਿਸ਼ਕਾਮ ਸੇਵਾ ਕਰਨ ਵਾਲੇ ਵੱਖ-ਵੱਖ ਵਿਭਾਗਾਂ ਦੇ 31 ...

ਪੂਰੀ ਖ਼ਬਰ »

ਕੱਲ੍ਹ ਤੋਂ ਬਸਤੀ ਟੈਂਕਾਂ ਵਾਲੀ ਫਾਟਕ ਵਿਖੇ ਅੰਡਰ ਬਿ੍ਜ ਬਣਨਾ ਹੋਵੇਗਾ ਸ਼ੁਰੂ-ਗਰੋਵਰ

ਫ਼ਿਰੋਜ਼ਪੁਰ, 25 ਮਈ (ਪਰਮਿੰਦਰ ਸਿੰਘ)- ਰੇਲਵੇ ਅਧਿਕਾਰੀ ਤੋਂ ਮਿਲੀ ਜਾਣਕਾਰੀ ਅਨੁਸਾਰ ਇਸ ਅੰਡਰ ਬਿ੍ਜ ਨੂੰ ਤਿਆਰ ਹੋਣ 'ਚ ਤਿੰਨ ਤੋਂ ਚਾਰ ਮਹੀਨੇ ਦਾ ਸਮਾਂ ਲੱਗੇਗਾ ਤੇ ਵਿਭਾਗ ਵਲੋਂ ਆਰ.ਯੂ.ਬੀ. ਦਾ ਕੰਮ ਕਰਨ ਲਈ ਇਸ ਪੋ੍ਰਜੈਕਟ ਨੂੰ ਪਹਿਲਾਂ ਹੀ ਆਖ਼ਰੀ ਰੂਪ ਦਿੱਤਾ ...

ਪੂਰੀ ਖ਼ਬਰ »

ਪੰਜਾਬ ਦੇ ਕਿਸਾਨ 10 ਜੂਨ ਨੂੰ ਕਰਨਗੇ ਝੋਨੇ ਦੀ ਲਵਾਈ- ਲੱਖੋਵਾਲ

ਮਮਦੋਟ, 25 ਮਈ (ਜਸਬੀਰ ਸਿੰਘ ਕੰਬੋਜ)- ਪੰਜਾਬ ਦੇ ਕਿਸਾਨ ਪੰਜਾਬ ਸਰਕਾਰ ਦੇ 20 ਜੂਨ ਤੋਂ ਝੋਨੇ ਦੀ ਲਵਾਈ ਸਬੰਧੀ ਜਾਰੀ ਕੀਤੇ ਨਾਦਰਸ਼ਾਹੀ ਫ਼ਰਮਾਨ ਦਾ ਵਿਰੋਧ ਕਰਦੇ ਹੋਏ 10 ਜੂਨ ਤੋਂ ਹੀ ਝੋਨੇ ਦੀ ਲਵਾਈ ਸ਼ੁਰੂ ਕਰਨਗੇ | ਇਹ ਪ੍ਰਗਟਾਵਾ ਹਰਿੰਦਰ ਸਿੰਘ ਲੱਖੋਵਾਲ ਸੂਬਾ ...

ਪੂਰੀ ਖ਼ਬਰ »

ਜੇ.ਈ. ਗਿਰਧਾਰੀ ਲਾਲ ਦੇ ਕਾਤਲਾਂ ਨੂੰ ਨਾ ਫੜੇ ਜਾਣ 'ਤੇ ਬਿਜਲੀ ਮੁਲਾਜ਼ਮਾਂ ਵਲੋਂ 8 ਨੂੰ ਐਸ. ਐਸ. ਪੀ. ਦਫ਼ਤਰ ਘੇਰਨ ਦਾ ਐਲਾਨ

ਫ਼ਿਰੋਜ਼ਪੁਰ, 25 ਮਈ (ਜਸਵਿੰਦਰ ਸਿੰਘ ਸੰਧੂ)- ਪਾਵਰਕਾਮ ਦੀ ਟੈਕਨੀਕਲ ਸਰਵਿਸਿਜ਼ ਯੂਨੀਅਨ ਦੇ ਸਰਕਲ ਪ੍ਰਧਾਨ ਜੇ.ਈ. ਗਿਰਧਾਰੀ ਲਾਲ ਦੇ ਕਾਤਲਾਂ ਨੂੰ ਪੁਲਿਸ ਵਲੋਂ ਫੜੇ ਨਾ ਜਾਣ 'ਤੇ ਜਿੱਥੇ ਉਸ ਦੇ ਪਰਿਵਾਰਕ ਮੈਂਬਰਾਂ ਅੰਦਰ ਦਹਿਸ਼ਤ ਅਤੇ ਚਿੰਤਾ ਦਾ ਮਾਹੌਲ ਪਾਇਆ ਜਾ ...

ਪੂਰੀ ਖ਼ਬਰ »

ਅਕਾਲੀ ਦਲ ਦੀ ਸ਼ਾਹਕੋਟ ਉਪ-ਚੋਣ 'ਚ ਜਿੱਤ ਰਚੇਗੀ ਇਤਿਹਾਸ- ਨੋਨੀ ਮਾਨ

ਫ਼ਿਰੋਜ਼ਪੁਰ, 25 ਮਈ (ਜਸਵਿੰਦਰ ਸਿੰਘ ਸੰਧੂ)-ਸ਼ੋ੍ਰਮਣੀ ਅਕਾਲੀ ਦਲ ਬਾਦਲ ਵਲੋਂ ਸ਼ਾਹਕੋਟ ਉਪ ਚੋਣ 'ਚ ਉਤਾਰੇ ਗਏ ਉਮੀਦਵਾਰ ਨਾਇਬ ਸਿੰਘ ਕੋਹਾੜ ਦੇ ਹੱਕ 'ਚ ਸਮਰਥਕਾਂ ਸਮੇਤ ਚੋਣ ਪ੍ਰਚਾਰ ਕਰਨ ਗਏ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਵਰਦੇਵ ਸਿੰਘ ਨੋਨੀ ਮਾਨ ਨੇ ...

ਪੂਰੀ ਖ਼ਬਰ »

ਨਗਰ ਕੌ ਾਸਲ ਪ੍ਰਧਾਨ ਅਸ਼ਵਨੀ ਗਰੋਵਰ ਵਲੋਂ ਡੀ.ਆਰ.ਐਮ. ਨਾਲ ਮੀਟਿੰਗ

ਫ਼ਿਰੋਜ਼ਪੁਰ, 25 ਮਈ (ਜਸਵਿੰਦਰ ਸਿੰਘ ਸੰਧੂ)- ਬਸਤੀ ਟੈਂਕਾਂ ਵਾਲੀ ਰੇਲਵੇ ਫਾਟਕ ਅਕਸਰ ਬੰਦ ਰਹਿਣ ਕਰਕੇ ਲੋਕਾਂ ਨੂੰ ਆਉਣ-ਜਾਣ ਸਮੇਂ ਆਉਂਦੀਆਂ ਪ੍ਰੇਸ਼ਾਨੀਆਂ ਨੂੰ ਦੂਰ ਕਰਨ ਲਈ ਭਾਜਪਾ ਕੌਮੀ ਕਾਰਜਕਾਰਨੀ ਮੈਂਬਰ ਕਮਲ ਸ਼ਰਮਾ ਵਲੋਂ ਕੇਂਦਰ ਸਰਕਾਰ ਤੋਂ ਮਨਜ਼ੂਰ ...

ਪੂਰੀ ਖ਼ਬਰ »

ਹੱਕੀ ਮੰਗਾਂ ਨੂੰ ਲੈ ਕੇ ਪੈਨਸ਼ਨਰਾਂ ਦੀ ਮੁੱਖ ਮੰਤਰੀ ਨਾਲ ਮੀਟਿੰਗ

ਫ਼ਿਰੋਜ਼ਪੁਰ, 25 ਮਈ (ਜਸਵਿੰਦਰ ਸਿੰਘ ਸੰਧੂ)- ਪੈਨਸ਼ਨਰਾਂ ਦੀਆਂ ਲਟਕਦੀਆਂ ਮੰਗਾਂ ਦੀ ਪੂਰਤੀ ਲਈ ਸੰਘਰਸ਼ ਕਰ ਰਹੇ ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫ਼ਰੰਟ ਦੇ ਆਗੂਆਂ ਦੀ ਮੀਟਿੰਗ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਵਲੋਂ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ...

ਪੂਰੀ ਖ਼ਬਰ »

ਪੈਸੇ ਦੁੱਗਣੇ ਕਰਨ ਦੇ ਨਾਂਅ 'ਤੇ ਮਾਰੀ ਸਾਢੇ 10 ਲੱਖ ਦੀ ਠੱਗੀ

ਫ਼ਿਰੋਜ਼ਪੁਰ, 25 ਮਈ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਕੁੱਲਗੜ੍ਹੀ ਅਧੀਨ ਪੈਂਦੇ ਪਿੰਡ ਬਸਤੀ ਭਾਗ ਸਿੰਘ ਦਾਖਲੀ ਸਾਦੇ ਹਾਸ਼ਮ ਵਾਸੀ ਬਲਦੇਵ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਨਾਲ ਪੈਸੇ ਦੁੱਗਣੇ ਕਰਨ ਦੇ ਨਾਂਅ ਹੇਠ ਲੱਖਾਂ ਰੁਪਏ ਦੀ ਠੱਗੀ ਵੱਜੀ ਹੈ | ...

ਪੂਰੀ ਖ਼ਬਰ »

ਲੜਕੀ ਨੂੰ ਵਰਗ਼ਲਾ ਕੇ ਲਿਜਾਣ ਵਾਲੇ ਿਖ਼ਲਾਫ਼ ਮਾਮਲਾ ਦਰਜ

ਫ਼ਿਰੋਜ਼ਪੁਰ, 25 ਮਈ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਕੈਂਟ ਫ਼ਿਰੋਜ਼ਪੁਰ ਅੰਦਰ ਪੈਂਦੀ ਗਵਾਲ ਮੰਡੀ ਦੀ ਵਸਨੀਕ ਇਕ ਲੜਕੀ ਨੂੰ ਨੌਜਵਾਨ ਵਲੋਂ ਵਰਗ਼ਲਾ ਕੇ ਲਿਜਾਣ ਦੇ ਦੋਸ਼ਾਂ ਹੇਠ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ | ਸਹਾਇਕ ਥਾਣੇਦਾਰ ਸੁਖਦੇਵ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਔਰਤ ਨੇ ਰੇਲ ਗੱਡੀ ਅੱਗੇ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ

ਫ਼ਿਰੋਜ਼ਪੁਰ, 25 ਮਈ (ਪਰਮਿੰਦਰ ਸਿੰਘ)- ਫ਼ਿਰੋਜ਼ਪੁਰ ਤੋਂ ਧੰਨਬਾਦ ਵਿਚਕਾਰ ਚੱਲਦੀ ਧੰਨਬਾਦ ਐਕਸਪੈੱ੍ਰਸ ਗੱਡੀ ਅੱਗੇ ਅੱਜ ਇਕ ਔਰਤ ਨੇ ਛਾਲ ਮਾਰ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ ਜਿਸ ਦੇ ਇੰਨੇ ਜ਼ਿਆਦਾ ਟੁਕੜੇ ਹੋ ਗਏ, ਜੋ ਦੂਰ-ਦੂਰ ਤੱਕ ਖਿੱਲਰ ਗਏ | ਥਾਣਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX