ਤਾਜਾ ਖ਼ਬਰਾਂ


ਹਾਲੈਂਡ ਨੇ ਆਸਟ੍ਰੇਲੀਆ ਨੂੰ ਹਰਾ ਕੇ, ਫਾਈਨਲ 'ਚ ਬਣਾਈ ਥਾਂ
. . .  1 day ago
ਭੁਵਨੇਸ਼ਵਰ 15 ਦਸੰਬਰ (ਚਹਿਲ)- ਪਿਛਲੀ ਚੈਂਪੀਅਨ ਆਸਟ੍ਰੇਲੀਆ ਦੀ ਟੀਮ ਨੂੰ ਸਡਨ ਡੈੱਥ ਰਾਹੀਂ ਹਰਾ ਕੇ, ਹਾਲੈਂਡ ਦੀ ਟੀਮ ਨੇ ਵਿਸ਼ਵ ਕੱਪ ਹਾਕੀ ਦੇ ਫਾਈਨਲ 'ਚ ਥਾਂ ਬਣਾ ਲਈ ...
ਸਾਡੀ ਦਲੀਲ ਨੂੰ ਗਲਤ ਸਮਝਿਆ ਗਿਆ - ਸਰਕਾਰ ਨੇ ਸੁਪਰੀਮ ਕੋਰਟ 'ਚ ਦਾਖਲ ਕੀਤੀ ਅਰਜ਼ੀ
. . .  1 day ago
ਨਵੀਂ ਦਿੱਲੀ, 15 ਦਸੰਬਰ - ਰਾਫੇਲ ਸੌਦੇ ਨੂੰ ਲੈ ਕੇ ਮਚੇ ਘਮਸਾਣ ਵਿਚਕਾਰ ਮੋਦੀ ਸਰਕਾਰ ਨੇ ਆਪਣੇ ਬਚਾਅ 'ਚ ਸਫ਼ਾਈ ਪੇਸ਼ ਕੀਤੀ ਹੈ। ਕੇਂਦਰ ਵੱਲੋਂ ਸੁਪਰੀਮ ਕੋਰਟ 'ਚ ਅਰਜ਼ੀ ਦਾਖਲ ਕੀਤੀ ਗਈ ਹੈ। ਜਿਸ ਵਿਚ ਸਰਕਾਰ ਨੇ ਕਿਹਾ ਹੈ ਕਿ ਉਸ ਨੇ ਕੋਰਟ ਨੂੰ ਗੁਮਰਾਹ ਨਹੀਂ...
ਨਾਮਜ਼ਦਗੀਆਂ ਭਰਨ ਦੇ ਪਹਿਲੇ ਦਿਨ ਚਾਹਵਾਨ ਉਮੀਦਵਾਰਾਂ ਨੇ ਭਰੀਆਂ ਫਾਈਲਾਂ
. . .  1 day ago
ਬੈਲਜੀਅਮ ਵਿਸ਼ਵ ਕੱਪ ਹਾਕੀ ਦੇ ਫਾਈਨਲ 'ਚ ਪੁੱਜਿਆ
. . .  1 day ago
ਭੁਵਨੇਸ਼ਵਰ 15 ਦਸੰਬਰ (ਚਹਿਲ)- ਇੱਥੇ ਕਾਲਿੰਗਾ ਸਟੇਡੀਅਮ 'ਚ ਚੱਲ ਰਹੇ ਉਡੀਸ਼ਾ ਵਿਸ਼ਵ ਕੱਪ ਹਾਕੀ ਦੇ ਟੂਰਨਾਮੈਂਟ ਦੇ ਪਹਿਲੇ ਸੈਮੀਫਾਈਨਲ 'ਚ ਬੈਲਜ਼ੀਅਮ ਦੀ ਟੀਮ ਨੇ ਇੰਗਲੈਂਡ ਨੂੰ 6-੦ ਦੇ ਵੱਡੇ ਅੰਤਰ ਨਾਲ ਹਰਾਕੇ, ਪਹਿਲੀ ਵਾਰ ਆਲਮੀ ਕੱਪ ਦੇ ਫਾਈਨਲ 'ਚ ਖੇਡਣ ਦਾ...
ਦਿੱਲੀ ਹਾਈਕੋਰਟ ਸਜਣ ਕੁਮਾਰ 'ਤੇ ਸੋਮਵਾਰ ਸੁਣਾਏਗਾ ਅਹਿਮ ਫ਼ੈਸਲਾ
. . .  1 day ago
ਨਵੀਂ ਦਿੱਲੀ, 15 ਦਸੰਬਰ - ਦਿੱਲੀ ਹਾਈਕੋਰਟ 17 ਦਸੰਬਰ ਸੋਮਵਾਰ ਨੂੰ 1984 ਸਿੱਖ ਕਤਲੇਆਮ ਮਾਮਲੇ 'ਚ ਸੱਜਣ ਕੁਮਾਰ ਨੂੰ ਬਰੀ ਕੀਤੇ ਜਾਣ ਖਿਲਾਫ ਅਰਜ਼ੀ 'ਤੇ ਫ਼ੈਸਲਾ...
ਚੋਰਾਂ ਦੇ ਹੌਸਲੇ ਬੁਲੰਦ, ਖੇਤਾਂ 'ਚੋਂ ਨਿਰੰਤਰ ਟਰਾਂਸਫਾਰਮ ਚੋਰੀ ਕਰਨ ਦਾ ਸਿਲਸਿਲਾ ਜਾਰੀ
. . .  1 day ago
ਜੈਤੋ, 15 ਦਸੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਚੋਰਾਂ ਦੇ ਹੋਏ ਹੌਸਲੇ ਬੁਲੰਦ 'ਤੇ ਕਿਸਾਨਾਂ ਦੇ ਖੇਤਾਂ ਵਿਚੋਂ ਨਿਰੰਤਰ ਟਰਾਂਸਫਾਰਮ ਚੋਰੀ ਕਰਨ ਦਾ ਸਿਲਸਿਲਾ ਜਾਰੀ ਪ੍ਰੰਤੂ ਪੁਲਿਸ ਪ੍ਰਸ਼ਾਸਨ ਚੋਰਾਂ ਨੂੰ ਕਾਬੂ ਕਰਨ 'ਚ ਪੂਰੀ ਅਸਫਲ ਸਾਬਤ ਹੋਇਆ। ਪ੍ਰਾਪਤ...
ਸੁਲਤਾਨਪੁਰ ਲੋਧੀ ਵਿਖੇ ਨੌਜਵਾਨ ਦੀ ਸ਼ੱਕੀ ਹਾਲਤ 'ਚ ਮੌਤ
. . .  1 day ago
ਸੁਲਤਾਨਪੁਰ ਲੋਧੀ, 15 ਦਸੰਬਰ (ਜਗਮੋਹਨ ਸਿੰਗ ਥਿੰਦ, ਨਰੇਸ਼ ਹੈਪੀ)- ਜ਼ਮੀਨੀ ਝਗੜੇ ਦੇ ਚਲਦਿਆ ਸੁਲਤਾਨ ਲੋਧੀ ਵਿਖੇ ਦਰਸ਼ਨ ਸਿੰਘ ਨਾਂਅ ਦੇ ਨੌਜਵਾਨ ਦੀ ਸ਼ੱਕੀ ਹਾਲਤ 'ਚ ਮੌਤ ਹੋਣ ਦੀ ਖ਼ਬਰ ਮਿਲੀ ਹੈ। ਪਰਿਵਾਰਕ ਮੈਂਬਰਾਂ ਅਤੇ ਜਥੇਬੰਦੀਆਂ ਵੱਲੋਂ ਸਿਵਲ .....
ਗ੍ਰਾਮ ਪੰਚਾਇਤਾਂ ਦੀਆਂ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ ਹੋਈ ਸ਼ੁਰੂ
. . .  1 day ago
ਨਰੋਟ ਜੈਮਲ ਸਿੰਘ, 15 ਦਸੰਬਰ (ਗੁਰਮੀਤ ਸਿੰਘ)- ਸੂਬੇ 'ਚ 30 ਦਸੰਬਰ ਨੂੰ ਹੋਣ ਜਾ ਰਹੀਆਂ ਗ੍ਰਾਮ ਪੰਚਾਇਤਾਂ ਦੀਆਂ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ ਅੱਜ ਸ਼ੁਰੂ ਹੋ ਗਈ ਹੈ। ਹਾਲਾਂਕਿ ਨਾਮਜ਼ਦਗੀ ਪੱਤਰ ਭਰਨ ਦੇ ਪਹਿਲੇ ਦਿਨ ਸਰਪੰਚ ਅਤੇ......
ਅਗਸਤਾ ਵੈਸਟਲੈਂਡ ਮਾਮਲਾ : 19 ਦਸੰਬਰ ਨੂੰ ਹੋਵੇਗੀ ਮਿਸ਼ੇਲ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ
. . .  1 day ago
ਨਵੀਂ ਦਿੱਲੀ, 15 ਦਸੰਬਰ- ਅਗਸਤਾ ਵੈਸਟਲੈਂਡ ਮਾਮਲੇ 'ਚ ਸੀ.ਬੀ.ਆਈ. ਵਕੀਲ ਨੇ ਕੋਰਟ ਨੂੰ ਦੱਸਿਆ ਕਿ ਹੈਲੀਕਾਪਟਰ ਸੌਦੇ ਦੇ ਕਥਿਤ ਵਿਚੋਲੀਏ ਕ੍ਰਿਸਟੀਅਨ ਮਿਸ਼ੇਲ ਦੇ ਵਕੀਲ ਦਾ ਮਾਮਲਾ ਵਿਦੇਸ਼ ਮੰਤਰਾਲੇ 'ਚ ਵਿਚਾਰ ਅਧੀਨ ਹੈ। ਮਿਸ਼ੇਲ ਦੀ ਜ਼ਮਾਨਤ ਪਟੀਸ਼ਨ ....
ਛੱਤੀਸਗੜ੍ਹ : ਕੱਲ੍ਹ ਹੋਵੇਗਾ ਮੁੱਖ ਮੰਤਰੀ ਦੇ ਨਾਂਅ ਦਾ ਐਲਾਨ- ਪੀ.ਐਲ. ਪੁਨੀਆ
. . .  1 day ago
ਰਾਏਪੁਰ, 15 ਦਸੰਬਰ- ਛੱਤੀਸਗੜ੍ਹ ਕਾਂਗਰਸ ਦੇ ਮੁਖੀ ਪੀ.ਐਲ. ਪੁਨੀਆ ਨੇ ਕਿਹਾ ਕਿ ਰਾਏਪੁਰ 'ਚ ਐਤਵਾਰ ਨੂੰ ਇਕ ਬੈਠਕ ਹੋਵੇਗੀ। ਇਸ ਤੋਂ ਬਾਅਦ ਹੀ ਮੁੱਖ ਮੰਤਰੀ ਦੇ ਨਾਂਅ ਦਾ ਐਲਾਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਰਾਜਪਾਲ ਨੇ ਉਨ੍ਹਾਂ ਨੂੰ ਸਹੁੰ ਚੁੱਕ ਸਮਾਗਮ ਲਈ ....
ਕੈਨੇਡਾ ਦੇ ਪ੍ਰਵਾਸ ਬਾਰੇ ਮੰਤਰੀ ਨੇ ਚਰਨਜੀਤ ਸਿੰਘ ਚੰਨੀ ਨਾਲ ਕੀਤੀ ਮੁਲਾਕਾਤ
. . .  1 day ago
ਚੰਡੀਗੜ੍ਹ, 15 ਦਸੰਬਰ- ਕੈਨੇਡਾ ਦੇ ਪ੍ਰਵਾਸ ਬਾਰੇ ਮੰਤਰੀ ਕ੍ਰਿਸਟੋਫਰ ਕੇਰ ਨੇ ਧੋਖੇਬਾਜ਼ ਏਜੰਟਾਂ ਤੋਂ ਨੌਜਵਾਨ ਪੀੜੀ ਨੂੰ ਬਚਾਉਣ ਦੇ ਮਕਸਦ ਨਾਲ ਪੰਜਾਬ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਚਰਨਜੀਤ .....
ਸਿੱਖ ਨਸਲਕੁਸ਼ੀ ਦੇ ਦੋਸ਼ੀ ਨੂੰ ਮੁੱਖ ਮੰਤਰੀ ਲਗਾ ਕੇ ਕਾਂਗਰਸ ਨੇ ਪੀੜਿਤ ਪਰਿਵਾਰਾਂ ਨੂੰ ਪਹੁੰਚਾਇਆ ਦੁੱਖ- ਲੌਂਗੋਵਾਲ
. . .  1 day ago
ਫ਼ਾਜ਼ਿਲਕਾ, 15 ਦਸੰਬਰ (ਪ੍ਰਦੀਪ ਕੁਮਾਰ)- ਸਿੱਖ ਨਸਲਕੁਸ਼ੀ ਦੇ ਦੋਸ਼ੀ ਕਮਲ ਨਾਥ ਨੂੰ ਮਦਪ੍ਰਦੇਸ਼ ਦਾ ਮੁੱਖਮੰਤਰੀ ਲਗਾ ਕੇ ਕਾਂਗਰਸ ਪਾਰਟੀ ਨੇ ਪੀੜਿਤ ਪਰਿਵਾਰਾਂ ਦੇ ਜ਼ਖ਼ਮਾਂ ਤੇ ਨਮਕ ਛਿੜਕਿਆ ਹੈ। ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ .....
ਕਿਸਾਨ ਯੂਨੀਅਨ ਵੱਲੋਂ ਜ਼ਿਲ੍ਹਾ ਹੈਡਕੁਆਰਟਰਾਂ ਤੇ ਬੈਂਕਾਂ ਅਗੇ ਪੰਜ ਦਿਨ ਦਾ ਪੱਕਾ ਮੋਰਚਾ ਲਗਾਉਣ ਦਾ ਐਲਾਨ
. . .  1 day ago
ਸੰਗਰੂਰ, 15 ਦਸੰਬਰ (ਧੀਰਜ ਪਸ਼ੋਰੀਆ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਹੈ ਕਿ ਸਾਲ 2019 ਦੀ ਸ਼ੁਰੂਆਤ 'ਚ ਰਾਜ ਦੇ ਕਰਜ਼ਾਈ ਕਿਸਾਨਾਂ ਲਈ ਗੱਲ.....
ਸੀ.ਬੀ.ਆਈ ਕੋਰਟ ਨੇ 4 ਦਿਨ ਲਈ ਵਧਾਇਆ ਕ੍ਰਿਸਚੀਅਨ ਮਿਸ਼ੇਲ ਦਾ ਰਿਮਾਂਡ
. . .  1 day ago
ਨਵੀਂ ਦਿੱਲੀ, 15 ਦਸੰਬਰ- ਹੈਲੀਕਾਪਟਰ ਸੌਦੇ 'ਚ ਕਥਿਤ ਘੋਟਾਲੇ ਦੇ ਵਿਚੋਲੀਏ ਕ੍ਰਿਸਚੀਅਨ ਮਿਸ਼ੇਲ ਦਾ ਰਿਮਾਂਡ ਸੀ.ਬੀ.ਆਈ. ਕੋਰਟ ਨੇ 4 ਦਿਨਾਂ ਲਈ ਵਧਾ ਦਿੱਤਾ ....
ਪੁਲਵਾਮਾ 'ਚ ਸੁਰੱਖਿਆ ਬਲਾਂ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਝੜਪਾਂ 'ਚ ਸੱਤ ਨਾਗਰਿਕਾਂ ਦੀ ਮੌਤ
. . .  1 day ago
ਸ੍ਰੀਨਗਰ, 15 ਦਸੰਬਰ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਅੱਜ ਸੁਰੱਖਿਆ ਬਲਾਂ ਨੇ ਮੁਠਭੇੜ ਦੌਰਾਨ ਤਿੰਨ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਉੱਥੇ ਹੀ ਇਸ ਦੌਰਾਨ ਇੱਕ ਜਵਾਨ ਵੀ ਸ਼ਹੀਦ ਹੋ ਗਿਆ, ਜਦੋਂਕਿ ਇਲਾਕੇ 'ਚ ਪ੍ਰਦਰਸ਼ਨਕਾਰੀਆਂ ਅਤੇ ਸੁਰੱਖਿਆ ਬਲਾਂ...
ਕਾਰਾਂ ਖੋਹਣ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦੇ ਪੰਜ ਮੈਂਬਰ ਕਾਬੂ
. . .  1 day ago
ਭਾਰਤ ਬਨਾਮ ਆਸਟ੍ਰੇਲੀਆ ਦੂਜਾ ਟੈਸਟ ਮੈਚ : ਦੂਜੇ ਦਿਨ ਦਾ ਖੇਡ ਖ਼ਤਮ ਹੋਣ ਤੱਕ ਭਾਰਤ 172/3
. . .  1 day ago
ਅੰਮ੍ਰਿਤਸਰ ਗੋਲੀਕਾਂਡ : ਜ਼ਖਮੀ ਨੌਜਵਾਨ ਦੀ ਹੋਈ ਮੌਤ
. . .  1 day ago
ਦਿੱਲੀ ਦੇ ਪਟਿਆਲਾ ਹਾਊਸ ਕੋਰਟ ਪਹੁੰਚੀ ਕ੍ਰਿਸਚੀਅਨ ਮਿਸ਼ੇਲ ਦੀ ਵਕੀਲ
. . .  1 day ago
ਕੇਂਦਰ ਨੇ ਰਾਫੇਲ ਸੌਦੇ 'ਚ ਸੁਪਰੀਮ ਕੋਰਟ ਨੂੰ ਕੀਤਾ ਗੁੰਮਰਾਹ - ਕਪਿਲ ਸਿੱਬਲ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਫਰਾਂਸ ਦੇ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ
. . .  1 day ago
ਪਾਕਿਸਤਾਨੀ ਵੀਜ਼ਾ ਅਪਲਾਈ ਕਰਨ ਵਾਲੇ 23 ਭਾਰਤੀਆਂ ਦੇ ਲਾਪਤਾ ਹੋਏ ਪਾਸਪੋਰਟ
. . .  1 day ago
ਵਿਜੇ ਗੋਇਲ ਦੀ ਅਗਵਾਈ 'ਚ ਭਾਜਪਾ ਵੱਲੋਂ ਰਾਹੁਲ ਗਾਂਧੀ ਦੀ ਰਿਹਾਇਸ਼ ਸਾਹਮਣੇ ਪ੍ਰਦਰਸ਼ਨ
. . .  1 day ago
ਬਰਗਾੜੀ ਇਨਸਾਫ਼ ਮੋਰਚੇ ਨੂੰ ਆਪ ਹੁਦਰੇ ਢੰਗ ਨਾਲ ਕੀਤਾ ਗਿਆ ਸਮਾਪਤ - ਕੈਪਟਨ ਚੰਨਣ ਸਿੰਘ
. . .  1 day ago
ਮਹਿੰਦਾ ਰਾਜਪਕਸ਼ੇ ਨੇ ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  1 day ago
ਜੋਰਮਥਾਂਗਾ ਨੇ ਮਿਜ਼ੋਰਮ ਦੇ ਮੁੱਖ ਮੰਤਰੀ ਦੇ ਅਹੁਦੇ ਵਜੋਂ ਚੁੱਕੀ ਸਹੁੰ
. . .  1 day ago
ਪੈਲੇਸ 'ਚ ਸਫ਼ਾਈ ਦਾ ਕੰਮ ਕਰਦੇ 4 ਨੌਜਵਾਨਾਂ ਦੀ ਭੇਦਭਰੀ ਹਾਲਤ 'ਚ ਮੌਤ
. . .  1 day ago
ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਈ ਮੁਠਭੇੜ 'ਚ ਇਕ ਜਵਾਨ ਸ਼ਹੀਦ
. . .  1 day ago
ਪੁਲਵਾਮਾ 'ਚ ਸੁਰੱਖਿਆ ਬਲਾਂ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਝੜਪਾਂ, ਇੱਕ ਦੀ ਮੌਤ
. . .  1 day ago
ਚੋਰਾਂ ਨੇ ਸਕੂਲ ਨੂੰ ਬਣਾਇਆ ਨਿਸ਼ਾਨਾ, ਲੱਖਾਂ ਦੀ ਨਕਦੀ ਕੀਤੀ ਚੋਰੀ
. . .  1 day ago
ਲੁਧਿਆਣਾ ਸਿਟੀ ਸੈਂਟਰ ਘਪਲਾ ਮਾਮਲਾ : ਬੈਂਸ ਵਲੋਂ ਧਿਰ ਬਣਨ ਦੀ ਮੰਗ 'ਤੇ ਹਾਈਕੋਰਟ ਨੇ ਸਰਕਾਰ ਨੂੰ ਭੇਜਿਆ ਨੋਟਿਸ
. . .  1 day ago
ਆਸਟ੍ਰੇਲੀਆ ਨੇ ਪੱਛਮੀ ਯਰੂਸ਼ੇਲਮ ਨੂੰ ਇਜ਼ਰਾਈਲ ਦੀ ਰਾਜਧਾਨੀ ਦੇ ਰੂਪ 'ਚ ਦਿੱਤੀ ਮਾਨਤਾ
. . .  1 day ago
ਮੋਦੀ ਨੇ ਸਰਦਾਰ ਵੱਲਭ ਭਾਈ ਪਟੇਲ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਜੰਮੂ-ਕਸ਼ਮੀਰ 'ਚ ਮੁਠਭੇੜ ਦੌਰਾਨ ਤਿੰਨ ਅੱਤਵਾਦੀ ਢੇਰ
. . .  1 day ago
ਭਾਰਤ ਬਨਾਮ ਆਸਟ੍ਰੇਲੀਆ ਦੂਜਾ ਟੈਸਟ ਮੈਚ : ਪਹਿਲੀ ਪਾਰੀ 'ਚ ਲੰਚ ਤੱਕ ਭਾਰਤ 6/1
. . .  1 day ago
ਝਾਰਖੰਡ 'ਚ ਸੁਰੱਖਿਆ ਬਲਾਂ ਅਤੇ ਮਾਓਵਾਦੀਆਂ ਵਿਚਾਲੇ ਮੁਠਭੇੜ, ਇੱਕ ਜਵਾਨ ਜ਼ਖ਼ਮੀ
. . .  1 day ago
ਭਾਰਤ ਬਨਾਮ ਆਸਟ੍ਰੇਲੀਆ ਦੂਜਾ ਟੈਸਟ ਮੈਚ : ਆਸਟ੍ਰੇਲੀਆ ਦੀ ਟੀਮ 326 ਦੌੜਾਂ 'ਤੇ ਆਲ-ਆਊਟ
. . .  1 day ago
ਪੰਚਾਇਤੀ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ ਅੱਜ
. . .  1 day ago
ਪੁਰਤਗਾਲ 'ਚ ਟਰਾਮ ਪਲਟਣ ਕਾਰਨ 2 ਬੱਚਿਆਂ ਸਮੇਤ 28 ਲੋਕ ਜ਼ਖ਼ਮੀ
. . .  1 day ago
ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਜਾਰੀ
. . .  1 day ago
ਅੱਜ ਦਾ ਵਿਚਾਰ
. . .  1 day ago
ਕਪਿਲ-ਗਿੰਨੀ ਦੀ ਰਿਸੈੱਪਸ਼ਨ ਪਾਰਟੀ ਦੀ ਫ਼ੋਟੋ
. . .  2 days ago
ਕਪਿਲ -ਗਿੰਨੀ ਦੀ ਰਿਸੈੱਪਸ਼ਨ ਪਾਰਟੀ 'ਚ ਮਲਕੀਤ , ਸਰਤਾਜ ਤੇ ਦਲੇਰ ਮਹਿੰਦੀ ਵੀ ਪੁੱਜੇ
. . .  2 days ago
ਮੁੰਬਈ : ਈਸ਼ਾ ਅੰਬਾਨੀ ਅਤੇ ਆਨੰਦ ਪੀਰਮਲ ਦੀ ਜੀਓ ਹੋਟਲ 'ਚ ਰਿਸੈੱਪਸ਼ਨ ਪਾਰਟੀ
. . .  2 days ago
ਕਪਿਲ-ਗਿੰਨੀ ਦੀ ਰਿਸੈਪਸ਼ਨ ਪਾਰਟੀ 'ਚ ਗਾਇਕ ਅਤੇ ਕਲਾਕਾਰ ਵੀ ਪੁੱਜੇ
. . .  2 days ago
ਮੁੰਬਈ : ਈਸ਼ਾ ਅੰਬਾਨੀ ਅਤੇ ਆਨੰਦ ਪੀਰਾਮਲ ਦੀ ਰਿਸੈਪਸ਼ਨ ਦੀਆਂ ਤਸਵੀਰਾਂ
. . .  2 days ago
ਪੇਸ਼ੀ ਲਈ ਲਿਆਂਦਾ ਮੁਜਰਮ ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ
. . .  2 days ago
ਕਪਿਲ-ਗਿੰਨੀ ਦੇ ਵਿਆਹ ਦੀ ਰਿਸੈੱਪਸ਼ਨ ਪਾਰਟੀ ਸ਼ੁਰੂ
. . .  2 days ago
ਸ੍ਰੀਲੰਕਾ ਦੇ ਵਿਵਾਦਗ੍ਰਸਤ ਪ੍ਰਧਾਨ ਕੱਲ੍ਹ ਨੂੰ ਦੇਣਗੇ ਅਸਤੀਫ਼ਾ
. . .  2 days ago
ਕਰਨਾਟਕ : ਜ਼ਹਿਰੀਲਾ ਪ੍ਰਸਾਦ ਨਾਲ 5 ਮੌਤਾਂ, 82 ਹਸਪਤਾਲ ਭਰਤੀ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 13 ਜੇਠ ਸੰਮਤ 550
ਿਵਚਾਰ ਪ੍ਰਵਾਹ: ਕੌਮੀ ਬਦਇੰਤਜ਼ਾਮੀ ਦਾ ਪਹਿਲਾ ਲੱਛਣ ਮਹਿੰਗਾਈ ਅਤੇ ਦੂਜਾ ਜੰਗ ਹੁੰਦਾ ਹੈ। -ਅਰਨੈਸਟ ਹੈਮਿੰਗਵੇ

ਬਠਿੰਡਾ /ਮਾਨਸਾ

ਐਫ. ਸੀ. ਆਈ. ਕਰਮਚਾਰੀਆਂ ਵਲੋਂ ਜ਼ਿਲ੍ਹਾ ਦਫ਼ਤਰ ਅੱਗੇ ਧਰਨਾ

ਬਠਿੰਡਾ, 25 ਮਈ (ਸੁਖਵਿੰਦਰ ਸਿੰਘ ਸੁੱਖਾ)-ਭਾਰਤੀ ਖਾਦ ਨਿਗਮ (ਐਫ. ਸੀ. ਆਈ.) ਦੇ ਕਰਮਚਾਰੀਆਂ ਵਲੋਂ ਅੱਜ ਦੁਪਹਿਰ ਖਾਣੇ ਦੇ ਸਮੇਂ ਦੌਰਾਨ ਆਪਣੀਆਂ ਮੰਗਾਂ ਨੂੰ ਲੈ ਕੇ ਜ਼ਿਲ੍ਹਾ ਦਫ਼ਤਰ ਅੱਗੇ ਕਰਮਚਾਰੀਆਂ ਦੀ ਜਥੇਬੰਦੀ ਬੀ. ਕੇ. ਐਨ. ਕੇ. ਸੰਘ ਦੇ ਜ਼ਿਲ੍ਹਾ ਪ੍ਰਧਾਨ ਸੁਖਵੀਰ ਸਿੰਘ ਅਤੇ ਸਕੱਤਰ ਸੁਭਾਸ਼ ਚੰਦ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰੀ ਧਰਨਾ ਦਿੱਤਾ ਗਿਆ | ਪ੍ਰਦਰਸ਼ਨਕਾਰੀ ਕਰਮਚਾਰੀ ਦਰਜਾ 3 ਅਤੇ 4 ਦੇ ਕਰਮਚਾਰੀਆਂ ਦੀ ਮਨਜ਼ੂਰ ਹੋਈ ਸੋਧੀ ਹੋਈ ਤਨਖ਼ਾਹ ਲਾਗੂ ਕਰਨ ਦੀ ਮੰਗ ਕਰ ਰਹੇ ਸਨ | ਜਥੇਬੰਦੀ ਆਗੂਆਂ ਨੇ ਧਰਨੇ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਕਰਮਚਾਰੀ ਪਹਿਲਾਂ ਵੀ 15 ਮਈ 2018 ਨੂੰ ਦੇਸ਼ ਵਿਆਪੀ ਵਿਰੋਧ ਪ੍ਰਦਰਸ਼ਨ ਕਰਕੇ ਪ੍ਰਬੰਧਕੀ ਕਮੇਟੀ ਅਤੇ ਭਾਰਤ ਸਰਕਾਰ ਨੂੰ ਇਸ ਸਬੰਧੀ ਨੋਟਿਸ ਦੇ ਚੁੱਕੇ ਹਨ, ਪਰ ਅਜੇ ਤੱਕ ਉਨ੍ਹਾਂ ਦੀ ਮੰਗ ਬਾਰੇ ਕੋਈ ਧਿਆਨ ਨਹੀਂ ਦਿੱਤਾ ਗਿਆ | ਧਰਨੇ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਆਗੂਆਂ ਨੇ ਆਖਿਆ ਕਿ ਮੌਜੂਦਾ ਸਮੇਂ ਐਫ. ਸੀ. ਆਈ. ਲੋੜੀਂਦੇ ਕਰਮਚਾਰੀਆਂ ਦੇ ਮੁਕਾਬਲੇ ਅੱਧੇ ਕਰਮਚਾਰੀਆਂ ਨਾਲ ਹੀ ਡੰਗ ਟਪਾ ਰਹੀ ਹੈ ਅਤੇ ਬਾਵਜੂਦ ਇਸ ਦੇ ਉਨ੍ਹਾਂ ਨੂੰ ਦੂਜੀਆਂ ਕਾਰਪੋਰੇਸ਼ਨ/ਪੀ. ਐਸ. ਯੂ. ਦੇ ਕਰਮਚਾਰੀਆਂ ਦੇ ਬਰਾਬਰ ਭੁਗਤਾਨ ਨਾ ਕਰਕੇ ਉਨ੍ਹਾਂ ਦਾ ਸ਼ੋਸ਼ਣ ਕੀਤਾ ਜਾ ਰਿਹਾ ਹੈ | ਪ੍ਰਦਰਸ਼ਨਕਾਰੀ ਆਗੂਆਂ ਨੇ ਅੱਗੇ ਕਿਹਾ ਕਿ ਜਿਨ੍ਹਾਂ ਕਰਮਚਾਰੀਆਂ ਉਪਰ ਪਹਿਲਾਂ ਤੋਂ ਹੀ ਕੰਮ ਦਾ ਜ਼ਿਆਦਾ ਬੋਝ ਹੈ ਅਤੇ ਰੇਲ ਹੈੱਡਾਂ ਦੇ ਖ਼ਰਾਬ ਕੰਮਕਾਜੀ ਸਥਿਤੀਆਂ ਕਾਰਣ ਫ਼ੀਲਡ ਸਟਾਫ਼ ਨੂੰ ਸਟੋਰੇਜ਼ ਲਾਸ (ਐਸ ਐਲ) ਰੇਲ ਟਰਨ ਸਿੱਟ ਲਾਸ (ਆਰ. ਟੀ. ਐਲ.) ਮਾਮੂਲੀ ਗੁਣਵੱਤਾ ਨਿਯੰਤਰਣ ਅਤੇ ਕਈ ਹੋਰ ਮਾਮਲਿਆਂ ਵਿਚ ਭਾਰੀ ਜੁਰਮਾਨਾ ਲਾ ਕੇ ਪ੍ਰੇਸ਼ਾਨ ਕੀਤਾ ਜਾਂਦਾ ਹੈ | ਧਰਨੇ ਨੂੰ ਹੋਰਨਾਂ ਤੋਂ ਇਲਾਵਾ ਸੰਘ ਕਰਮਚਾਰੀ ਗੁਰਪ੍ਰੀਤ ਸਿੰਘ, ਪਿਤਮਾਰ ਭਾਰਤੀ, ਅਰਵਿੰਦਰਜੀਤ ਸਿੰਘ ਅਤੇ ਜਸਵਿੰਦਰ ਸਿੰਘ ਨੇ ਵੀ ਸੰਬੋਧਨ ਕੀਤਾ | ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਨੇ ਚੇਤਾਵਨੀ ਦਿੰਦਿਆਂ ਆਖਿਆ ਕਿ ਜੇਕਰ ਉਨ੍ਹਾਂ ਦੀ ਮੰਗ ਨਾ ਪੂਰੀ ਗਈ ਤਾਂ ਉਹ ਸੰਘਰਸ਼ ਨੂੰ ਤਿੱਖਾ ਕਰਦੇ ਹੋਏ ਹੋਰ ਅੱਗੇ ਵਧਾਉਣਗੇ | ਧਰਨੇ ਦੌਰਾਨ ਪ੍ਰਦਰਸ਼ਨਕਾਰੀਆਂ ਵਲੋਂ ਪ੍ਰਬੰਧਕੀ ਕਮੇਟੀ ਅਤੇ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਵੀ ਕੀਤੀ ਗਈ |

ਮੋਟਰਸਾਈਕਲ ਸਵਾਰਾਂ ਨੇ ਪਿਸਤੌਲ ਦੀ ਨੋਕ 'ਤੇ ਦੁਕਾਨਦਾਰ ਤੋਂ ਲੁੱਟੇ 10 ਹਜ਼ਾਰ

ਬਠਿੰਡਾ, 25 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਦਿਨ ਦਿਹਾੜੇ ਬਠਿੰਡਾ ਦੀ ਸ਼ਿਵ ਕਾਲੋਨੀ ਵਿਚ ਇਕ ਮੋਟਰਸਾਈਕਲ ਸਵਾਰਾਂ ਨੇ ਸ਼ਟਰਿੰਗ ਸਟੋਰ ਅੰਦਰ ਵੜ ਕੇ ਪਿਸਤੌਲ ਦੀ ਨੋਕ 'ਤੇ ਇਕ ਦੁਕਾਨਦਾਰ ਕੋਲੋਂ 10 ਹਜ਼ਾਰ ਰੁਪਏ ਲੁੱਟ ਗਏ ਅਤੇ ਫ਼ਰਾਰ ਹੋ ਗਏ | ਥਾਣਾ ਸਿਵਲ ਲਾਈਨ ...

ਪੂਰੀ ਖ਼ਬਰ »

ਵਿਰਾਸਤੀ ਇਮਾਰਤਾਂ ਤੇ ਰੈੱਸਟ ਹਾਊਸਾਂ ਨੂੰ ਨਿੱਜੀ ਕੰਪਨੀਆਂ ਹਵਾਲੇ ਕਰਨ ਦੀ ਨਿਖੇਧੀ

ਲਹਿਰਾ ਮੁਹੱਬਤ, 25 ਮਈ (ਸੁਖਪਾਲ ਸਿੰਘ ਸੁੱਖੀ)-ਸਥਾਨਕ ਗੁਰੂ ਹਰਿਗੋਬਿੰਦ ਤਾਪ ਬਿਜਲੀ ਘਰ ਦੇ ਮੁਲਾਜ਼ਮਾਂ ਦੀ ਜੱਥੇਬੰਦੀ ਇੰਪਲਾਇਜ਼ ਫੈਡਰੇਸ਼ਨ ਪਹਿਲਵਾਨ ਦੇ ਪ੍ਰਧਾਨ ਤੇ ਸੂਬਾ ਆਗੂ ਬਲਜੀਤ ਸਿੰਘ ਬਰਾੜ ਬੋਦੀਵਾਲਾ ਨੇ ਪ੍ਰੈੱਸ ਬਿਆਨ ਰਾਹੀਂ ਸੂਬਾ ਸਰਕਾਰ ਦੁਆਰਾ ...

ਪੂਰੀ ਖ਼ਬਰ »

ਦੋ ਮੋਟਰਸਾਈਕਲ ਚੋਰਾਂ ਵਿਰੁੱਧ ਕੇਸ ਦਰਜ

ਗੋਨਿਆਣਾ, 25 ਮਈ (ਬਰਾੜ ਆਰ. ਸਿੰਘ, ਲਛਮਣ ਦਾਸ ਗਰਗ)-ਬੀਤੇ ਹਫ਼ਤੇ ਦੌਰਾਨ ਗੋਨਿਆਣਾ ਤੋਂ ਚੋਰੀ ਹੋਏ ਇਕ ਮੋਟਰਸਾਈਕਲ ਦੇ ਸਬੰਧ ਵਿਚ ਨੇਹੀਂਆਂ ਵਾਲਾ ਪੁਲਿਸ ਨੇ ਦੋ ਮੋਟਰਸਾਈਕਲ ਚੋਰਾਂ ਵਿਰੁੱਧ ਭਾਰਤੀ ਦੰਡਾਂਵਲੀ ਦੀ ਧਾਰਾ 379 ਤਹਿਤ ਮਾਮਲਾ ਦਰਜ ਕੀਤਾ ਹੈ | ਪ੍ਰਾਪਤ ...

ਪੂਰੀ ਖ਼ਬਰ »

ਜ਼ਮੀਨੀ ਕਬਜ਼ੇ ਤਹਿਤ 6 ਜਣਿਆਂ ਵਿਰੁੱਧ ਪਰਚਾ

ਗੋਨਿਆਣਾ, 25 ਮਈ (ਬਰਾੜ ਆਰ. ਸਿੰਘ)-ਨਜ਼ਦੀਕ ਪੈਂਦੇ ਪਿੰਡ ਆਕਲੀਆ ਕਲਾਂ ਵਿਖੇ ਜ਼ਮੀਨ ਵਾਹ ਕੇ ਉਸ ਨੂੰ ਆਪਣੀ ਜ਼ਮੀਨ ਵਿਚ ਰਲਾਉਣ ਨੂੰ ਲੈ ਕੇ ਇਕ ਧਿਰ ਦੇ 6 ਵਿਅਕਤੀਆਂ ਵਿਰੁੱਧ ਕੇਸ ਦਰਜ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

287 ਬੋਤਲਾਂ ਹਰਿਆਣਾ ਸ਼ਰਾਬ ਸਮੇਤ 4 ਕਾਬੂ

ਕੋਟਫੱਤਾ, 25 ਮਈ (ਰਣਜੀਤ ਸਿੰਘ ਬੁੱਟਰ)-ਸੀ.ਆਈ.ਸਟਾਫ਼ ਬਠਿੰਡਾ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਕੋਟਸ਼ਮੀਰ ਨਜ਼ਦੀਕ ਇਕ ਵਰਨਾ ਕਾਰ ਨੰ. ਪੀ.ਬੀ.-06.ਆਰ.-3296 ਸਵਾਰ ਚਾਰ ਵਿਅਕਤੀਆਂ ਨੂੰ ਹਰਿਆਣਾ ਦੀ ਸ਼ਰਾਬ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਫੜੇ ਗਏ ਦੋਸ਼ੀਆਂ ਦੀ ...

ਪੂਰੀ ਖ਼ਬਰ »

ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਵਿਚ ਵਧੇਰੇ ਮੌਕੇ ਮੁਹੱਈਆ ਕਰਵਾਉਣ ਲਈ ਮਾਰਕਫੈੱਡ ਵਲੋਂ ਨਿਵੇਕਲੀ ਪਹਿਲ

ਬਠਿੰਡਾ, 25 ਮਈ (ਕੰਵਲਜੀਤ ਸਿੰਘ ਸਿੱਧੂ)-ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਵਿਚ ਵਧੇਰੇ ਮੌਕੇ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਦੇ ਵੱਡੇ ਤੇ ਅਹਿਮ ਅਦਾਰੇ ਮਾਰਕਫੈੱਡ ਨੇ ਨਿਵੇਕਲੀ ਪਹਿਲ ਕੀਤੀ ਹੈ | ਜਿਸ ਤਹਿਤ ਮਾਰਕਫੈਡ ਵਲੋਂ ਸ਼ਹਿਰਾਂ ਵਿਚ ਸੇਲਜ਼ ਬੂਥ ਖੋਲ੍ਹ ...

ਪੂਰੀ ਖ਼ਬਰ »

ਕਾਰ ਵਿਚੋਂ 264 ਬੋਤਲਾਂ ਹਰਿਆਣਵੀ ਸ਼ਰਾਬ ਬਰਾਮਦ

ਸੰਗਤ ਮੰਡੀ, 25 ਮਈ (ਜੋਸ਼ੀ/ਰੁਪਿੰਦਰਜੀਤ)-ਹਰਿਆਣਵੀ ਸ਼ਰਾਬ ਦੀ ਤਸਕਰੀ ਰੋਕਣ ਲਈ ਪੁਲਿਸ ਪ੍ਰਸ਼ਾਸਨ ਵਲੋਂ ਵਿੱਢੀ ਗਈ ਵਿਸ਼ੇਸ਼ ਮੁਹਿੰਮ ਦੇ ਤਹਿਤ ਸੰਗਤ ਕੈਂਚੀਆਂ ਉੱਤੇ ਪੁਲਿਸ ਪਾਰਟੀ ਨੇ ਜਦੋਂ ਇਕ ਸ਼ੱਕੀ ਹਾਲਤ ਵਿਚ ਆ ਰਹੀ ਕਾਰ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ...

ਪੂਰੀ ਖ਼ਬਰ »

24 ਬੋਤਲਾਂ ਹਰਿਆਣਵੀ ਸ਼ਰਾਬ ਬਰਾਮਦ

ਸੰਗਤ ਮੰਡੀ, 25 ਮਈ (ਜੋਸ਼ੀ/ਰੁਪਿੰਦਰਜੀਤ)-ਥਾਣਾ ਨੰਦਗੜ੍ਹ ਦੀ ਪੁਲਿਸ ਨੇ ਪਿੰਡ ਕਾਲਝਰਾਣੀ ਵਿਖੇ 24 ਬੋਤਲਾਂ ਹਰਿਆਣਵੀ ਸ਼ਰਾਬ ਬਰਾਮਦ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਥਾਣਾ ਨੰਦਗੜ੍ਹ ਵਿਖੇ ਤਾਇਨਾਤ ਸਹਾਇਕ ਥਾਣੇਦਾਰ ਮਹਿੰਗਾ ਸਿੰਘ ਅਨੁਸਾਰ ਪੁਲਿਸ ਪਾਰਟੀ ...

ਪੂਰੀ ਖ਼ਬਰ »

ਪੇਂਡੂ ਡਾਕ ਸੇਵਕਾਂ ਦੀ ਹੜ੍ਹਤਾਲ ਕਾਰਨ ਡਾਕਘਰਾਂ 'ਚ ਲੱਗੇ ਡਾਕ ਦੇ ਢੇਰ

ਬਠਿੰਡਾ, 25 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੇਂਡੂ ਡਾਕ ਸੇਵਕਾਂ ਦੀ ਪਿਛਲੇ 4 ਦਿਨ੍ਹਾਂ ਤੋਂ ਚੱਲ ਰਹੀ ਹੜ੍ਹਤਾਲ ਕਾਰਨ ਪੇਂਡੂ ਡਾਕ ਘਰਾਂ ਵਿਚ ਡਾਕ ਦੇ ਢੇਰ ਲੱਗ ਗਏ ਹਨ | ਡਾਕਘਰਾਂ ਤੇ ਅਲੱਗ-ਅਲੱਗ ਥਾਵਾਂ 'ਤੇ ਲੱਗੇ ਡਾਕ ਪੋਸਟ ਬਾਕਸਾਂ 'ਚ ਪਈ ਏ.ਟੀ.ਐਮ. ਕਾਰਡ, ਪੈਨ ...

ਪੂਰੀ ਖ਼ਬਰ »

ਗ਼ਰੀਬ ਕਿਸਾਨ ਦੀ ਤੂੜੀ ਨੂੰ ਲੱਗੀ ਅੱਗ

ਮਹਿਮਾ ਸਰਜਾ, 25 ਮਈ (ਰਾਮਜੀਤ ਸ਼ਰਮਾ)-ਇਕ ਗ਼ਰੀਬ ਕਿਸਾਨ ਦੀ ਤੂੜੀ ਨੂੰ ਅੱਗ ਲੱਗਣ ਕਾਰਨ ਤੂੜੀ ਸੜ ਕੇ ਸੁਆਹ ਹੋ ਗਈ ਹੈ¢ ਇਸ ਦੀ ਜਾਣਕਾਰੀ ਦਿੰਦੇ ਹੋਏ ਕਿਸਾਨ ਮਾੜਾ ਸਿੰਘ ਢਿੱਲੋਂ ਪੁੱਤਰ ਸੰਤਾ ਸਿੰਘ ਮਹਿਮਾ ਸਰਜਾ (ਕੋਠੇ ਗਹਿਰੀ ਵਾਲੇ) ਨੇ ਭਰੇ ਮਨ ਨਾਲ ਦੱਸਿਆ ਕਿ ਉਸ ...

ਪੂਰੀ ਖ਼ਬਰ »

ਵਰਨਾ ਕਾਰ ਸਵਾਰ ਹਰਿਆਣਵੀ ਸ਼ਰਾਬ ਦੀਆਂ 287 ਬੋਤਲਾਂ ਸਮੇਤ 4 ਗਿ੍ਫ਼ਤਾਰ

ਬਠਿੰਡਾ, 25 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸੀ.ਆਈ.ਏ.ਸਟਾਫ਼ ਬਠਿੰਡਾ ਦੀ ਟੀਮ ਨੇ ਇਕ ਵਰਨਾ ਕਾਰ ਸਵਾਰ 4 ਵਿਅਕਤੀਆਂ ਨੂੰ ਹਰਿਆਣਵੀ ਸ਼ਰਾਬ ਦੀਆਂ 287 ਬੋਤਲਾਂ ਸਮੇਤ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ ਜਦ ਕਿ ਇਕ ਸ਼ਰਾਬ ਠੇਕੇਦਾਰ ਦੀ ਗਿਫ਼ਤਾਰੀ ਹੋਣੀ ਬਾਕੀ ...

ਪੂਰੀ ਖ਼ਬਰ »

ਪੀਰਖਾਨਾ ਰੋਡ ਵਿਖੇ ਇਕ ਮਕਾਨ ਵਿਚੋਂ ਦਿਨ ਦਿਹਾੜੇ ਮੋਬਾਈਲ ਅਤੇ ਲੈਪਟਾਪ ਚੋਰੀ

ਰਾਮਾਂ ਮੰਡੀ, 25 ਮਈ (ਤਰਸੇਮ ਸਿੰਗਲਾ)-ਅਜੇ ਕਰੀਬ ਇਕ ਮਹੀਨਾ ਪਹਿਲਾ ਦਿਨ ਦਿਹਾੜੇ ਹੋਈ ਐਲ.ਈ.ਡੀ. ਚੋਰੀ ਦਾ ਮਾਮਲਾ ਹੀ ਨਹੀਂ ਸੁਲਝਿਆ ਸੀ ਕਿ ਅੱਜ ਫਿਰ ਦਿਨ ਦਿਹਾੜੇ ਉਸੇ ਮਕਾਨ ਵਿਚੋਂ ਪੀਰਖਾਨਾ ਰੋਡ ਵਿਖੇ ਤਾਲੇ ਤੋੜ ਕੇ ਤਿੰਨ ਲੈਪਟਾਪ ਅਤੇ 6 ਮੋਬਾਈਲ ਚੋਰੀ ਹੋ ਗਏ | ਇਸ ...

ਪੂਰੀ ਖ਼ਬਰ »

ਭੁੱਚੋ ਖ਼ੁਰਦ ਦੇ ਸਕੂਲ ਦੀਆਂ ਸਮੱਸਿਆਵਾਂ ਸਬੰਧੀ ਵਿਦਿਆਰਥੀਆਂ ਨੇ ਤਹਿਸੀਲਦਾਰ ਨੂੰ ਦਿੱਤਾ ਮੰਗ-ਪੱਤਰ

ਬਠਿੰਡਾ, 25 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਕਿਰਤੀ ਕਿਸਾਨ ਯੂਨੀਅਨ ਬਠਿੰਡਾ ਦੇ ਪ੍ਰਧਾਨ ਅਮਰਜੀਤ ਸਿੰਘ ਹਨੀ ਅਤੇ ਪੰਜਾਬ ਸਟੂਡੈਂਟਸ ਯੂਨੀਅਨ ਰਾਜਿੰਦਰਾ ਕਾਲਜ ਬਠਿੰਡਾ ਦੇ ਪ੍ਰਧਾਨ ਸੰਗੀਤਾ ਰਾਣੀ ਤੇ ਰਜਨਪ੍ਰੀਤ ਕੌਰ ਦੀ ਅਗਵਾਈ ਵਿਚ ਵੱਡੀ ਗਿਣਤੀ ...

ਪੂਰੀ ਖ਼ਬਰ »

ਸੁਮੀਤ ਵਾਲੀਬਾਲ ਅਕੈਡਮੀ ਦੇ ਖਿਡਾਰੀਆਂ ਨੂੰ ਵੰਡੀਆਂ ਕਿੱਟਾਂ

ਬਠਿੰਡਾ, 25 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸਟੋਨਵੇ ਕਾਨਵੈਂਟ ਸਕੂਲ ਘੁੱਦਾ ਵਿਖੇ ਚੱਲ ਰਹੀ ਸੁਮੀਤ ਵਾਲੀਬਾਲ ਅਕੈਡਮੀ ਦੇ ਖਿਡਾਰੀਆਂ ਨੂੰ ਪੰਜਾਬ ਵਾਲੀਬਾਲ ਐਸੋਸੀਏਸ਼ਨ ਦੇ ਜੁਆਇੰਟ ਸਕੱਤਰ ਸ਼ਮੀ ਸ਼ਰਮਾ ਅਤੇ ਸੁਰਜੀਤ ਸਿੰਘ ਢਿੱਲੋ ਸਾਬਕਾ ਸਰਪੰਚ ਘੁੱਦਾ ਨੇ ...

ਪੂਰੀ ਖ਼ਬਰ »

ਟੋਲ ਪਲਾਜ਼ਾ ਫ਼ੀਸ ਤੋਂ ਰਾਹਤ ਲਈ ਪੰਚਾਇਤ ਤੇ ਕਲੱਬ ਨੇ ਡੀ. ਸੀ ਨੂੰ ਦਿੱਤਾ ਮੰਗ-ਪੱਤਰ

ਲਹਿਰਾ ਮੁਹੱਬਤ, 25 ਮਈ (ਸੁਖਪਾਲ ਸਿੰਘ ਸੁੱਖੀ)-ਨੈਸ਼ਨਲ ਹਾਈਵੇ 7 'ਤੇ ਪਿੰਡ ਲਹਿਰਾ ਬੇਗਾ ਦੀ ਜ਼ਮੀਨ 'ਤੇ ਪਿੰਡ ਨੇੜੇ ਲਾਏ ਟੋਲ ਪਲਾਜ਼ੇ ਦੀ ਫ਼ੀਸ ਤੋਂ ਰਾਹਤ ਲਈ ਪਿੰਡ ਵਾਸੀਆਂ ਨੇ ਨਗਰ ਪੰਚਾਇਤ ਤੇ ਗੁਰੂੁ ਤੇਗ ਬਹਾਦਰ ਸਪੋਰਟਸ ਤੇ ਵੈਲਫ਼ੇਅਰ ਕਲੱਬ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਬੈਂਕ ਅਧੀਨ ਆਉਂਦੇ ਪੈਨਸ਼ਨਰਾਂ ਦੀ ਪੈਨਸ਼ਨਰ 'ਬੈਂਕ ਮਿਲਣੀ'

ਮਹਿਮਾ ਸਰਜਾ, 25 ਮਈ (ਰਾਮਜੀਤ ਸ਼ਰਮਾ)-ਪੰਜਾਬ ਗੌਰਮਿੰਟ ਪੈਨਸ਼ਨਰ ਵੈਲਫ਼ੇਅਰ ਐਸੋਸੀਏਸ਼ਨ ਸਬ ਤਹਿਸੀਲ ਗੋਨਿਆਣਾ ਵਲੋਂ ਐਸ. ਬੀ. ਆਈ. ਬੈਂਕ ਮਹਿਮਾ ਸਰਜਾ ਅਧੀਨ ਆਉਂਦੇ ਪੈਨਸ਼ਨਰਾਂ ਦੀ ਪੈਨਸ਼ਨਰ ਬੈਂਕ ਮਿਲਣੀ ਕੀਤੀ ਗਈ¢ ਜਿਸ ਦੀ ਪ੍ਰਧਾਨਗੀ ਬਾਬੂ ਸਿੰਘ ਬਰਾੜ ਵਲੋਂ ...

ਪੂਰੀ ਖ਼ਬਰ »

ਸਾਂਝ ਕੇਂਦਰ ਨੇਹੀਆ ਵਾਲਾ ਦੀ ਪੁਲਿਸ ਨੇ ਤਿੰਨ ਸਕੂਲਾਂ 'ਚ ਸੈਮੀਨਾਰ ਕਰਵਾਇਆ

ਗੋਨਿਆਣਾ, 25 ਮਈ (ਮਨਦੀਪ ਸਿੰਘ ਮੱਕੜ)-ਐਸ. ਪੀ. ਟਰੈਫ਼ਿਕ ਬਠਿੰਡਾ ਗੁਰਮੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਦੇ ਅਨੁਸਾਰ ਥਾਣਾ ਨੇਹੀਂਆਂ ਵਾਲਾ ਦੇ ਸਾਂਝ ਕੇਂਦਰ ਦੇ ਇੰਚਾਰਜ ਥਾਣੇਦਾਰ ਹਰਵਿੰਦਰ ਸਿੰਘ ਬਿੱਟੂ ਦੀ ਅਗਵਾਈ ਹੇਠ ਗੁਰਜੀਤ ਸਿੰਘ ਅਤੇ ਸਤਵੀਰ ਕੌਰ ਸਟਾਫ਼ ...

ਪੂਰੀ ਖ਼ਬਰ »

ਨਵੇਂ ਥਾਣਾ ਮੁਖੀ ਵਲੋਂ ਸਾਂਝ ਕੇਂਦਰ ਦੇ ਮੈਂਬਰਾਂ ਨਾਲ ਮੀਟਿੰਗ

ਰਾਮਾਂ ਮੰਡੀ, 25 ਮਈ (ਤਰਸੇਮ ਸਿੰਗਲਾ)-ਰਾਮਾਂ ਮੰਡੀ ਥਾਣੇ ਦੇ ਨਵੇਂ ਥਾਣਾ ਮੁਖੀ ਮਨੋਜ ਕੁਮਾਰ ਵਲੋਂ ਅੱਜ ਸਾਂਝ ਕੇਂਦਰ ਦਫ਼ਤਰ ਵਿਖੇ ਕੇਂਦਰ ਦੇ ਮੈਂਬਰਾਂ ਨਾਲ ਇਕ ਮੀਟਿੰਗ ਕੀਤੀ ਗਈ ਜਿਸ ਵਿਚ ਇਲਾਕੇ ਅੰਦਰ ਨਸ਼ਿਆਂ ਦਾ ਖ਼ਾਤਮਾ ਕਰਨ ਲਈ ਵਿਚਾਰਾਂ ਕੀਤੀਆਂ ਗਈਆਂ | ...

ਪੂਰੀ ਖ਼ਬਰ »

ਬਾਬਾ ਫ਼ਰੀਦ ਸੀ. ਸੈ. ਸਕੂਲ ਵਿਖੇ 'ਸਮਰ ਕਾਰਨੀਵਲ-18' ਦਾ ਸਫਲ ਆਯੋਜਨ

ਬਠਿੰਡਾ, 25 ਮਈ (ਕੰਵਲਜੀਤ ਸਿੰਘ ਸਿੱਧੂ)-ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਬਾਬਾ ਫ਼ਰੀਦ ਸੀ. ਸੈ. ਸਕੂਲ ਵਲੋਂ Tਸਮਰ ਕਾਰਨੀਵਲ-18U ਦਾ ਆਯੋਜਨ ਕੀਤਾ ਗਿਆ, ਜਿਸ ਦਾ ਮੁੱਖ ਮੰਤਵ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਨਿਖਾਰਨਾ ਅਤੇ ਉਨ੍ਹਾਂ ਅੰਦਰ ...

ਪੂਰੀ ਖ਼ਬਰ »

ਖੇਤਰ 'ਚ ਕਾਂਗਰਸੀ ਆਗੂਆਂ ਦਾ ਵਫ਼ਦ ਸ਼ਾਹਕੋਟ ਜ਼ਿਮਨੀ ਚੋਣ ਪ੍ਰਚਾਰ ਲਈ ਰਵਾਨਾ

ਸੀਂਗੋ ਮੰਡੀ, 24 ਮਈ (ਲੱਕਵਿੰਦਰ ਸ਼ਰਮਾ)-ਖੇਤਰ ਦੇ ਕਾਂਗਰਸੀਆਂ ਦਾ ਇਕ ਵਫ਼ਦ ਹਲਕਾ ਸੇਵਾਦਾਰ ਖੁਸ਼ਬਾਜ ਸਿੰਘ ਜਟਾਣਾ ਦੇ ਦਿਸ਼ਾ-ਨਿਰਦੇਸ਼ਾਂ ਤੇ ਸ਼ਾਹਕੋਟ ਜ਼ਿਮਨੀ ਚੋਣ ਵਿਚ ਪ੍ਰਚਾਰ ਕਰਨ ਲਈ ਬਲਾਕ ਪ੍ਰਧਾਨ ਕ੍ਰਿਸ਼ਨ ਭਾਗੀਵਾਂਦਰ ਦੀ ਅਗਵਾਈ ਵਿਚ ਰਵਾਨਾ ਹੋਇਆ ...

ਪੂਰੀ ਖ਼ਬਰ »

ਬਲਾਕ ਪੱਧਰੀ ਯੁਵਕ ਮੇਲੇ ਵਿਚ ਸਿਰੀਏਵਾਲਾ ਦੇ ਵਿਦਿਆਰਥੀ ਛਾਏ

ਭਗਤਾ ਭਾਈਕਾ, 25 ਮਈ (ਸੁਖਪਾਲ ਸਿੰਘ ਸੋਨੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਿਰੀਏਵਾਲਾ ਦੇ ਹੋਣਹਾਰ ਵਿਦਿਆਰਥੀਆਂ ਨੇ ਸਕੂਲ ਅਤੇ ਪਿੰਡ ਦਾ ਨਾਮ ਰੌਸ਼ਨ ਕਰਦੇ ਹੋਏ ਪੰਜਾਬ ਸਕੂਲ ਸਿੱਖਿਆ ਬੋਰਡ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਨਿਰਦੇਸ਼ਾਂ ਅਨੁਸਾਰ ਭਾਈ ਰੂਪਾ ...

ਪੂਰੀ ਖ਼ਬਰ »

ਬਿੱਲ ਰਾਸ਼ੀ ਭਰਵਾਉਣ ਪੁੱਜੇ ਕਰਮਚਾਰੀਆਂ ਨੂੰ ਕਰਨਾ ਪਿਆ ਖਪਤਕਾਰਾਂ ਦੇ ਵਿਰੋਧ ਦਾ ਸਾਹਮਣਾ

ਲਹਿਰਾ ਮੁਹੱਬਤ, 25 ਮਈ (ਭੀਮ ਸੈਨ ਹਦਵਾਰੀਆ)-ਪਾਣੀ ਦੇ ਬਿੱਲ ਭਰਵਾਉਣ ਲਈ ਸਥਾਨਕ ਸ਼ਮਸ਼ਾਨ-ਘਾਟ ਸਥਿਤ ਵਾਟਰ-ਵਰਕਸ 'ਤੇ ਪੁੱਜੇ ਜਲ ਸਪਲਾਈ ਵਿਭਾਗ ਦੇ ਕਰਮਚਾਰੀਆਂ ਨੂੰ ਉਸ ਸਮੇਂ ਵਿਰੋਧ ਦਾ ਸਾਹਮਣਾ ਕਰਨਾ ਪਿਆ, ਜਦ ਖਪਤਕਾਰਾਂ ਨੇ ਇਹ ਕਹਿੰਦਿਆਂ ਰੋਸ ਜਤਾਇਆ ਕਿ ਇਸ ...

ਪੂਰੀ ਖ਼ਬਰ »

'ਦ ਮਿਲੇਨੀਅਮ ਸਕੂਲ ਐਚ.ਐਮ.ਈ.ਐਲ ਟਾਊਨਸ਼ਿਪ 'ਚ 'ਅੰਬਰੇਲਾ ਪਾਰਟੀ' ਦਾ ਆਯੋਜਨ

ਰਾਮਾਂ ਮੰਡੀ, 25 ਮਈ (ਅਮਰਜੀਤ ਸਿੰਘ ਲਹਿਰਰੀ)-ਰਿਫ਼ਾਈਨਰੀ ਰੋਡ 'ਤੇ ਸਥਿਤ 'ਦ ਮਿਲੇਨੀਅਮ ਸਕੂਲ ਐਚ.ਐਮ.ਈ.ਐਲ. ਟਾਊਨਸ਼ਿਪ ਵਿਖੇ ਸਕੂਲ ਸਟਾਫ਼ ਵਲੋਂ ਬੱਚਿਆਂ ਨੂੰ ਵੱਖ-ਵੱਖ ਰੁੱਤਾਂ ਬਾਰੇ ਜਾਣਕਾਰੀ ਦੇਣ ਲਈ ਅਤੇ ਸਕੂਲ ਵਿਦਿਆਰਥੀਆਂ ਨੂੰ ਵਰਖਾ ਰੁੱਤ ਦਾ ਅਨੁਭਵ ...

ਪੂਰੀ ਖ਼ਬਰ »

ਅਧਿਆਪਕਾਂ ਦਾ ਬੱਚਿਆਂ ਦੀ ਸ਼ਖ਼ਸੀਅਤ ਉਸਾਰੀ ਵਿਚ ਵੱਡਾ ਯੋਗਦਾਨ-ਬਲਦੇਵ ਆਕਲੀਆ

ਗੋਨਿਆਣਾ, 25 ਮਈ (ਲਛਮਣ ਦਾਸ ਗਰਗ)-ਭਾਵੇਂ ਪੰਜਾਬ, ਸਿੱਖਿਆ ਦੇ ਖੇਤਰ ਵਿਚ ਤਰੱਕੀ ਕਰਨ ਲਈ ਕਾਫ਼ੀ ਜੱਦੋ ਜਹਿਦ ਕਰ ਰਿਹਾ, ਪ੍ਰੰਤੂ ਪੰਜਾਬ ਵਿਚ ਜੋ ਗੈਰ ਵਿਦਿਅਕ ਮਾਹੌਲ ਸਿਰਜਿਆ ਜਾ ਰਿਹਾ ਹੈ, ਉਸ ਨੂੰ ਅਧਿਆਪਕ ਆਪਣੀ ਮਿਹਨਤ ਅਤੇ ਲਗਨ ਨਾਲ ਹੀ ਵਧੀਆ ਬਣਾ ਸਕਦੇ ਹਨ | ਇਹੋ ...

ਪੂਰੀ ਖ਼ਬਰ »

ਦੁੱਧ ਦੇ ਘੱਟ ਭਾਅ ਨੇ ਦੁੱਧ ਉਤਪਾਦਕਾਂ ਨੂੰ ਪਸ਼ੂ ਘਟਾਉਣ ਲਈ ਕੀਤਾ ਮਜਬੂਰ

ਰਾਮਾਂ ਮੰਡੀ, 25 ਮਈ (ਗੁਰਪ੍ਰੀਤ ਸਿੰਘ ਅਰੋੜਾ)-ਇਸ ਇਲਾਕੇ ਵਿਚ ਦੋ ਦਹਾਕੇ ਪਹਿਲਾਂ ਹਰ ਇਕ ਕਿਸਾਨ ਦੇ ਘਰੇ ਚਾਰ-ਪੰਜ ਮੱਝਾਂ ਸਮੇਤ ਕੱਟਰੂ ਹੁੰਦੇ ਸਨ, ਪਰ ਪਿਛਲੇ ਸਮੇਂ ਵਿਚ ਨਕਲੀ ਦੁੱਧ ਦੇ ਕਾਰੋਬਾਰ ਅਤੇ ਦੁੱਧ ਦੇ ਘੱਟ ਭਾਅ ਨੇ ਕਿਸਾਨਾਂ ਨੂੰ ਪਸ਼ੂਆਂ ਦੀ ਗਿਣਤੀ ...

ਪੂਰੀ ਖ਼ਬਰ »

ਸ਼ਾਹਕੋਟ ਦੀ ਜ਼ਿਮਨੀ ਚੋਣ ਅਕਾਲੀ ਦਲ ਵੱਡੇ ਵੋਟਾਂ ਦੇ ਅੰਤਰ ਨਾਲ ਜਿੱਤੇਗਾ-ਹਲਕਾ ਪ੍ਰਧਾਨ

ਸੀਂਗੋ ਮੰਡੀ, 25 ਮਈ (ਲੱਕਵਿੰਦਰ ਸ਼ਰਮਾ)-ਸ਼ਾਹਕੋਟ ਜ਼ਿਮਨੀ ਚੋਣ ਦੌਰਾਨ ਸ਼੍ਰੋਮਣੀ ਅਕਾਲੀ ਦਲ ਬੜੇ ਹੀ ਸ਼ਾਨ ਨਾਲ ਜਿੱਤੇਗਾ ਅਤੇ ਨਾਇਬ ਸਿੰਘ ਕੋਹਾੜ ਇਹ ਸੀਟ ਜਿੱਤ ਕੇ ਪਾਰਟੀ ਦੀ ਝੋਲੀ ਪਾਉਣਗੇ ਕਿਉਂਕਿ ਕਾਂਗਰਸ ਦੇ ਕਈ ਸੀਨੀਅਰ ਕਾਂਗਰਸੀ ਆਗੂਆਂ ਦਾ ਕਾਂਗਰਸ ...

ਪੂਰੀ ਖ਼ਬਰ »

ਵਾਤਾਵਰਨ ਅਨੁਕੂਲ ਪਸ਼ੂ ਧੰਨ ਦਾ ਉਤਪਾਦਨ ਸਕੀਮ ਤਹਿਤ ਤਾਪਮਾਨ ਅਨੁਕੂਲ ਸ਼ੈੱਡ ਬਣਾਉਣ ਦਾ ਉਪਰਾਲਾ ਸ਼ੁਰੂ

ਬਠਿੰਡਾ 25, ਮਈ (ਕੰਵਲਜੀਤ ਸਿੰਘ ਸਿੱਧੂ)-ਪੰਜਾਬ ਸਰਕਾਰ ਵਲੋਂ ਭਾਰਤ ਸਰਕਾਰ ਦੇ ਵਾਤਾਵਰਣ ਮੰਤਰਾਲੇ ਦੀ ਸਹਾਇਤਾ ਨਾਲ ਪੰਜਾਬ ਵਿਚ ਵਾਤਾਵਰਣ ਅਨੁਕੂਲ ਪਸ਼ੂ ਧੰਨ ਦਾ ਉਤਪਾਦਨ ਸਕੀਮ ਤਹਿਤ ਤਾਪਮਾਨ ਅਨੁਕੂਲ ਸ਼ੈੱਡ ਬਣਾਉਣ ਦਾ ਉਪਰਾਲਾ ਪੰਜਾਬ ਡੇਅਰੀ ਵਿਕਾਸ ਵਿਭਾਗ ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮ ਪੰਜਾਬ ਸੀਟੂ ਵਲੋਂ 28 ਤੋਂ 30 ਤੱਕ ਪੈਦਲ ਯਾਤਰਾ ਕਰਕੇ ਸੌ ਾਪਣਗੇ ਮੁੱਖ ਮੰਤਰੀ ਨੂੰ ਮੰਗ-ਪੱਤਰ

ਰਾਮਪੁਰਾ ਫੂਲ, 25 ਮਈ (ਗੁਰਮੇਲ ਸਿੰਘ ਵਿਰਦੀ)-ਆਂਗਣਵਾੜੀ ਮੁਲਾਜ਼ਮ ਪੰਜਾਬ ਸੀਟੂ ਵਲੋਂ ਬਲਾਕ ਰਾਮਪੁਰਾ ਵਿਖੇ ਬਲਾਕ ਪ੍ਰਧਾਨ ਸੋਨੂੰ ਸਿੱਧੂ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ ਜਿਸ ਵਿਚ ਬਠਿੰਡਾ ਦੇ ਇੰਚਾਰਜ ਚਰਨਜੀਤ ਕੌਰ ਉਚੇਚੇ ਤੌਰ 'ਤੇ ਪਹੁੰਚੇ | ਉਨ੍ਹਾਂ ...

ਪੂਰੀ ਖ਼ਬਰ »

ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ 'ਅੱਤਵਾਦ ਵਿਰੋਧੀ ਦਿਵਸ' ਮਨਾਇਆ

ਤਲਵੰਡੀ ਸਾਬੋ, 25 ਮਈ (ਰਵਜੋਤ ਸਿੰਘ ਰਾਹੀ)-ਗੁਰੂ ਕਾਸ਼ੀ ਯੂਨੀਵਰਸਿਟੀ ਸਿੱਖਿਆ ਪ੍ਰਦਾਨ ਕਰਨ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਸਮਾਜ ਵਿਚ ਬੜੀ ਤੇਜ਼ੀ ਨਾਲ ਫੈਲ ਰਹੀਆਂ ਸਮਾਜਿਕ ਬੁਰਾਈਆਂ ਤੋਂਾ ਵੀ ਜਾਣੂ ਕਰਵਾਉਣ ਲਈ ਹਰ ਸੰਭਵ ਯੋਗਦਾਨ ਪਾ ਰਹੀ ਹੈ | ਇਸੇ ਲੜੀ ਤਹਿਤ ...

ਪੂਰੀ ਖ਼ਬਰ »

ਯੂਨੀਸੈਫ਼ ਵਲੋਂ 'ਹਰ ਬੱਚਾ ਰਹੇ ਸੁਰੱਖਿਅਤ' ਮੁਹਿੰਮ ਦੀ ਸ਼ੁੁਰੂਆਤ

ਬਠਿੰਡਾ, 25 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਯੂਨੀਸੈਫ਼ ਵਲੋਂ ਦੇਸ਼ 'ਚ ਮਾਵਾਂ ਅਤੇ ਬੱਚਿਆਂ ਦੇ ਜਨਮ ਨੂੰ ਉਤਸਵ ਵਜੋਂ ਮਨਾਉਣ ਦੇ ਮਹੱਤਵ ਅਤੇ ਹਰ ਬੱਚਾ ਰਹੇ ਸੁਰੱਖਿਅਤ ਮੁਹਿੰਮ ਸ਼ੁਰੂ ਕਰਦਿਆਂ ਦਿੱਲੀ ਵਿਖੇ ਇਕ ਪੈਨਲ ਚਰਚਾ ਕਰਵਾਈ ਗਈ | ਯੂਨੀਸੈਫ਼ ਵਲੋਂ ਕਰਵਾਈ ...

ਪੂਰੀ ਖ਼ਬਰ »

ਸ਼ਾਹਕੋਟ ਜ਼ਿਮਨੀ ਚੋਣ ਵਿਚ ਇੰਜੀਨੀਅਰ ਅਮਿਤ ਰਤਨ ਕੋਟਫੱਤਾ ਦੀ ਅਗਵਾਈ ਵਿਚ ਅਕਾਲੀਆਂ ਵਲੋਂ ਚੋਣ ਪ੍ਰਚਾਰ

ਬਠਿੰਡਾ, 25 ਜ਼ਿਮਨੀ ਚੋਣ ਲਈ ਬਠਿੰਡਾ ਦਿਹਾਤੀ ਹਲਕੇ ਦੇ ਇੰਚਾਰਜ ਇੰਜੀਨੀਅਰ ਅਮਿਤ ਰਤਨ ਕੋਟਫੱਤਾ ਦੀ ਅਗਵਾਈ ਵਿਚ ਪੁੱਜੀ ਟੀਮ ਨੇ ਸ਼ਾਹਕੋਟ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਸ਼ੋ੍ਰਮਣੀ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਨੇ ਪਾਰਟੀ ਦੇ ਉਮੀਦਵਾਰ ਨਾਇਬ ਸਿੰਘ ...

ਪੂਰੀ ਖ਼ਬਰ »

1 ਤੋਂ 10 ਜੂਨ ਤੱਕ ਦੁੱਧ ਦੀ ਸਪਲਾਈ ਬੰਦ ਨਹੀਂ ਕਰੇਗੀ ਦੋਧੀ ਯੂਨੀਅਨ ਬਠਿੰਡਾ-ਮਾਨਸਾ

ਬਠਿੰਡਾ, 25 ਮਈ (ਕੰਵਲਜੀਤ ਸਿੰਘ ਸਿੱਧੂ)- 1 ਤੋਂ 10 ਜੂਨ ਤੱਕ ਕਿਸਾਨਾਂ ਵਲੋਂ ਪਿੰਡਾਂ ਤੋਂ ਸ਼ਹਿਰਾਂ ਨੂੰ ਦੁੱਧ ਅਤੇ ਹੋਰ ਸਬਜ਼ੀਆਂ ਦੀ ਸਪਲਾਈ ਦੋਧੀ ਯੂਨੀਅਨ ਨਹੀਂ ਰੋਕੇਗੀ | ਇਸ ਸਬੰਧੀ ਬਠਿੰਡਾ ਅਤੇ ਮਾਨਸਾ ਜ਼ਿਲਿ੍ਹਆਂ ਦੀ ਸਾਂਝੀ ਮੀਟਿੰਗ ਫ਼ੈਸਲਾ ਲਿਆ ਗਿਆ ਹੈ | ...

ਪੂਰੀ ਖ਼ਬਰ »

ਜੈਜੀਤ ਜੌਹਲ ਵਲੋਂ ਸਿਆਸੀ ਸਟੇਜਾਂ 'ਤੇ ਉਨ੍ਹਾਂ ਿਖ਼ਲਾਫ਼ ਬਿਆਨਬਾਜ਼ੀ ਕਰਨ ਦਾ ਲਿਆ ਸਖ਼ਤ ਨੋਟਿਸ

ਕੰਵਲਜੀਤ ਸਿੰਘ ਸਿੱਧੂ ਬਠਿੰਡਾ, 25 ਮਈ- ਵਿੱਤ ਮੰਤਰੀ ਪੰਜਾਬ ਮਨਪ੍ਰੀਤ ਸਿੰਘ ਬਾਦਲ ਦੇ ਨਜ਼ਦੀਕੀ ਰਿਸ਼ਤੇਦਾਰ ਜੈਜੀਤ ਸਿੰਘ ਜੌਹਲ 'ਜੋਜੋ' ਨੇ ਅੱਜ ਉਨ੍ਹਾਂ ਵਿਰੁੱਧ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਉਨ੍ਹਾਂ ਦੀ ...

ਪੂਰੀ ਖ਼ਬਰ »

ਬਾਬਾ ਹਰਦੀਪ ਸਿੰਘ ਮਹਿਰਾਜ ਤੇ ਲੱਖਾ ਸਿਧਾਣਾ ਦੀਆਂ ਜ਼ਮਾਨਤਾਂ ਤਲਵੰਡੀ ਸਾਬੋ ਅਦਾਲਤ ਵਲੋਂ ਮਨਜ਼ੂਰ

ਬਠਿੰਡਾ, 25 ਮਈ (ਸੁਖਵਿੰਦਰ ਸਿੰਘ ਸੁੱਖਾ)-ਪੰਜਾਬੀ ਮਾਂ ਬੋਲੀ ਨੂੰ ਬਣਦਾ ਮਾਣ-ਸਨਮਾਨ ਦਿਵਾਉਣ ਲਈ ਮੁਹਿੰਮ ਚਲਾ ਰਹੇ ਬਾਬਾ ਹਰਦੀਪ ਸਿੰਘ ਮਹਿਰਾਜ ਮੀਤ ਪ੍ਰਧਾਨ ਦਲ ਖ਼ਾਲਸਾ ਤੇ ਲੱਖਾ ਸਿਧਾਣਾ ਪ੍ਰਧਾਨ ਮਾਲਵਾ ਯੂਥ ਫੈਡਰੇਸ਼ਨ ਜਿਨ੍ਹਾਂ ਨੂੰ ਸੜਕਾਂ 'ਤੇ ਲੱਗੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX