ਤਾਜਾ ਖ਼ਬਰਾਂ


ਅਮਲੋਹ : ਜ਼ਿਲ੍ਹਾ ਪ੍ਰੀਸ਼ਦ ਦੀਆਂ 2 ਅਤੇ ਬਲਾਕ ਸੰਮਤੀ ਦੀਆਂ 15 ਸੀਟਾਂ 'ਤੇ ਵੋਟਾਂ ਦੀ ਗਿਣਤੀ ਸ਼ੁਰੂ
. . .  3 minutes ago
ਤਪਾ : ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਵੋਟਾਂ ਦੀ ਗਿਣਤੀ ਸ਼ੁਰੂ, ਪੁਲਿਸ ਪ੍ਰਸ਼ਾਸਨ ਵਲੋਂ ਸਖ਼ਤ ਸੁਰੱਖਿਆ ਪ੍ਰਬੰਧ
. . .  7 minutes ago
ਤਪਾ ਮੰਡੀ, 22 ਸਤੰਬਰ (ਪ੍ਰਵੀਨ ਗਰਗ)- ਸਬ-ਡਵੀਜ਼ਨ ਤਪਾ ਦੀ ਤਹਿਸੀਲ ਕੰਪਲੈਕਸ ਵਿਖੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਪਈਆਂ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ। ਇਸ ਸੰਬੰਧੀ ਪ੍ਰਸ਼ਾਸਨ ਵਲੋਂ ਢੁਕਵੇਂ ਪ੍ਰਬੰਧ ਕੀਤੇ ਗਏ ਹਨ ਅਤੇ ਪੁਲਿਸ ਦਾ ਵੀ ਸਖ਼ਤ...
ਜ਼ਿਲ੍ਹਾ ਬਰਨਾਲਾ ਦੇ ਬਲਾਕ ਸੰਮਤੀ ਜੋਨ ਖੁੱਡੀ ਕਲਾਂ ਤੋਂ ਕਾਂਗਰਸ ਦੇ ਉਮੀਦਵਾਰ ਹਰਦੇਵ ਸਿੰਘ 338 ਵੋਟਾਂ ਨਾਲ ਜੇਤੂ
. . .  11 minutes ago
ਅਜਨਾਲਾ ਦੇ ਜ਼ੋਨ ਦੂਜੋਵਾਲ ਤੋਂ ਕਾਂਗਰਸੀ ਉਮੀਦਵਾਰ ਬਲਜੀਤ ਕੌਰ ਜੇਤੂ
. . .  13 minutes ago
ਗੁਰਦਾਸਪੁਰ : ਹੁਣ ਤੱਕ ਦੇ ਨਤੀਜਿਆਂ 'ਚ ਕਾਂਗਰਸ ਅੱਗੇ, ਗਿਣਤੀ ਦਾ ਤੀਜਾ ਗੇੜ ਸ਼ੁਰੂ
. . .  15 minutes ago
ਗੁਰਦਾਸਪੁਰ ਵਿਚ ਸ਼ਾਂਤੀ ਪੂਰਵਕ ਗਿਣਤੀ ਸ਼ੁਰੂ-ਕਾਂਗਰਸ ਅੱਗੇ
. . .  23 minutes ago
ਜ਼ਿਲ੍ਹਾ ਪ੍ਰੀਸ਼ਦ ਕਲਾਨੌਰ ਦੇ 2 ਜ਼ੋਨਾਂ ਚੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਬਿਨ੍ਹਾਂ ਮੁਕਾਬਲੇ ਜੇਤੂ
. . .  25 minutes ago
ਅਜਨਾਲਾ: ਬਲਾਕ ਅਜਨਾਲਾ ਅੰਦਰ ਜਿਲਾ ਪ੍ੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਦੀ ਹੋ ਰਹੀ ਗਿਣਤੀ 'ਚ ਰੁਝਾਂਨ ਕਾਂਗਰਸ ਦੇ ਹੱਕ 'ਚ
. . .  26 minutes ago
ਹਲਕਾ ਰਾਜਾਸਾਂਸੀ ਦੇ ਖਿਆਲਾ ਕਲਾਂ ਜ਼ੋਨ ਤੋਂ ਕਾਂਗਰਸ ਦੇ ਉਮੀਦਵਾਰ ਦਿਲਬਾਗ ਸਿੰਘ ਖਿਆਲਾ ਜੇਤੂ , ਉਨ੍ਹਾਂ ਅਕਾਲੀ ਦਲ ਦੇ ਉਮੀਦਵਾਰ ਗੁਰਦੇਵ ਸਿੰਘ ਨੂੰ ਹਰਾਇਆ
. . .  28 minutes ago
ਬੰਗਾ 'ਚ ਦੂਸਰੇ ਰਾਊਂਡ ਦੀ ਹੋਈ ਸ਼ੁਰੂਆਤ
. . .  29 minutes ago
ਬਲਾਕ ਸੰਮਤੀ ਹਰਸ਼ਾ ਛੀਨਾ ਦੇ ਜ਼ੋਨ ਉਗਰ ਔਲਖ (ਅੰਮ੍ਰਿਤਸਰ) ਤੋਂ ਕਾਂਗਰਸੀ ਉਮੀਦਵਾਰ ਹਰਬੀਰ ਸਿੰਘ 722 ਵੋਟਾਂ ਨਾਲ ਜੇਤੂ
. . .  36 minutes ago
ਪੰਚਾਇਤ ਸੰਮਤੀ ਕਲਾਨੌਰ ਦੇ 15 ਜ਼ੋਨਾਂ ਚੋਂ ਕਾਂਗਰਸੀ ਉਮੀਦਵਾਰ ਬਿਨ੍ਹਾਂ ਮੁਕਾਬਲੇ ਜੇਤੂ
. . .  43 minutes ago
ਬਲਾਕ ਹਰਸ਼ਾ ਛੀਨਾ ਦੇ ਜ਼ੋਨ ਉਗਰ ਔਲਖ ਤੋਂ ਕਾਂਗਰਸ ਉਮੀਦਵਾਰ ਹਰਬੀਰ ਸਿੰਘ 600 ਵੋਟ ਨਾਲ ਅੱਗੇ
. . .  46 minutes ago
ਜਲੰਧਰ : 10 ਹਲਕਿਆਂ ਲਈ ਪਹਿਲੇ ਰਾਊਂਡ ਤੋਂ ਮਿਲਿਆ ਰੱਲਿਆ ਮਿਲਿਆ ਹੁੰਗਾਰਾ, ਦੂਜੇ ਰਾਊਂਡ ਦੀ ਗਿਣਤੀ ਸ਼ੁਰੂ
. . .  52 minutes ago
ਜ਼ਿਲ੍ਹਾ ਹੁਸ਼ਿਆਰਪੁਰ 'ਚ ਵੋਟਾਂ ਦੀ ਗਿਣਤੀ ਦਾ ਕੰਮ ਸ਼ੁਰੂ
. . .  54 minutes ago
ਗੁਰਦਾਸਪੁਰ 'ਚ ਵੀ ਜ਼ਿਲਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਦੀਆਂ ਵੋਟਾਂ ਦੀ ਗਿਣਤੀ ਸ਼ੁਰੂ
. . .  57 minutes ago
ਫ਼ਿਰੋਜ਼ਪੁਰ : ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਵੋਟਾਂ ਦੀ ਗਿਣਤੀ ਸ਼ੁਰੂ
. . .  about 1 hour ago
ਬਲਾਕ ਸ੍ਰੀ ਚਮਕੌਰ ਸਾਹਿਬ ਦੇ ਬਲਾਕ ਸੰਮਤੀ ਜ਼ੋਨ 4 ਦੀ ਗਿਣਤੀ ਸ਼ੁਰੂ, ਪਹਿਲੇ ਤਿੰਨ ਜ਼ੋਨਾਂ ਤੋਂ ਉਮੀਦਵਾਰ ਨਿਰਵਿਰੋਧ ਚੁਣੇ ਗਏ ਸਨ
. . .  about 1 hour ago
ਜ਼ਿਲ੍ਹਾ ਪਟਿਆਲਾ ਦੀਆਂ 9 ਪੰਚਾਇਤ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਲਈ ਪਈਆਂ ਵੋਟਾਂ ਦੀ ਗਿਣਤੀ ਦਾ ਕੰਮ ਆਰੰਭ
. . .  about 1 hour ago
ਬਠਿੰਡਾ ਵਿਖੇ 16 ਜ਼ਿਲ੍ਹਾ ਪ੍ਰੀਸ਼ਦ ਤੇ 144 ਬਲਾਕ ਸੰਮਤੀ ਸੀਟਾਂ ਲਈ ਪਈਆਂ ਵੋਟਾਂ ਦੀ ਗਿਣਤੀ ਹੋਈ ਸ਼ੁਰੂ, ਪਹਿਲੇ ਰਾਊਂਡ ਦੇ ਨਤੀਜੇ 10.30 ਵਜੇ ਦੇ ਕਰੀਬ ਆਉਣ ਦੀ ਸੰਭਾਵਨਾ
. . .  about 1 hour ago
ਉਮੀਦਵਾਰਾਂ ਦੀ ਕਿਸਮਤ ਦੇ ਡੱਬੇ ਖੁਲ੍ਹਣੇ ਸ਼ੁਰੂ
. . .  about 1 hour ago
ਮਾਹਿਲਪੁਰ 'ਚ ਸਥਾਨਕ ਖਾਲਸਾ ਕਾਲਜ ਵਿਚ 24 ਬਲਾਕ ਸੰਮਤੀ ਤੇ ਤਿੰਨ ਜ਼ਿਲਾ ਪ੍ਰੀਸ਼ਦ ਦੀਆਂ ਵੋਟਾਂ ਦੀ ਗਿਣਤੀ ਦਾ ਕੰਮ ਸ਼ੁਰੂ
. . .  about 1 hour ago
ਬੰਗਾ ਵਿਖੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਦੀਆਂ ਵੋਟਾਂ ਦੀ ਗਿਣਤੀ ਸ਼ੁਰੂ
. . .  about 1 hour ago
ਬਲਾਕ ਅਜਨਾਲਾ 'ਚ ਵੋਟਾਂ ਦੀ ਗਿਣਤੀ ਹੋਈ ਸ਼ੁਰੂ
. . .  about 1 hour ago
ਬਲਾਕ ਰਾਏਕੋਟ ਦੀਆਂ ਵੋਟਾਂ ਦੀ ਗਿਣਤੀ ਸਵਾ ਅੱਠ ਵਜੇ ਤੱਕ ਸ਼ੁਰੂ ਨਾ ਹੋ ਸਕੀ
. . .  about 1 hour ago
ਜਲੰਧਰ 'ਚ ਵੋਟਾਂ ਦੀ ਗਿਣਤੀ ਹੋਈ ਸ਼ੁਰੂ
. . .  about 1 hour ago
ਲੁਧਿਆਣਾ ਜ਼ਿਲ੍ਹੇ 'ਚ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦੀਆਂ ਵੋਟਾਂ ਦੀ ਗਿਣਤੀ ਸ਼ੁਰੂ
. . .  about 1 hour ago
ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੇ ਨਤੀਜੇ ਅੱਜ
. . .  about 1 hour ago
ਅੱਜ ਦਾ ਵਿਚਾਰ
. . .  about 2 hours ago
ਉੱਤਰ ਪ੍ਰਦੇਸ਼ : ਚਿੱਤਰਕੂਟ ਨਦੀ 'ਚ ਨਹਾਉਣ ਗਏ 5 ਬੱਚਿਆਂ 'ਚੋਂ 3 ਦੀ ਮੌਤ
. . .  1 day ago
ਏਸ਼ੀਆ ਕੱਪ 2018 : ਬੰਗਲਾਦੇਸ਼ ਨੇ ਭਾਰਤ ਨੂੰ ਦਿੱਤਾ 174 ਦੌੜਾਂ ਦਾ ਟੀਚਾ
. . .  1 day ago
ਭਾਖੜਾ 'ਚ ਰੁੜ੍ਹੇ ਪਾਤੜਾਂ ਦੇ ਦੋ ਨੌਜਵਾਨ, ਇਕ ਦੀ ਮਿਲੀ ਲਾਸ਼
. . .  1 day ago
ਏਸ਼ੀਆ ਕੱਪ 2018 : ਬੰਗਲਾਦੇਸ਼ ਨੂੰ ਲੱਗਿਆ ਸੱਤਵਾਂ ਝਟਕਾ
. . .  1 day ago
ਏਸ਼ੀਆ ਕੱਪ 2018 : ਬੰਗਲਾਦੇਸ਼ ਨੂੰ ਲੱਗਿਆ ਛੇਵਾਂ ਝਟਕਾ
. . .  1 day ago
ਬਾਂਦੀਪੋਰਾ 'ਚ ਸੁਰੱਖਿਆ ਬਲਾਂ ਦੇ ਨਾਲ ਮੁੱਠਭੇੜ 'ਚ 3 ਅੱਤਵਾਦੀ ਢੇਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 13 ਜੇਠ ਸੰਮਤ 550
ਿਵਚਾਰ ਪ੍ਰਵਾਹ: ਕੌਮੀ ਬਦਇੰਤਜ਼ਾਮੀ ਦਾ ਪਹਿਲਾ ਲੱਛਣ ਮਹਿੰਗਾਈ ਅਤੇ ਦੂਜਾ ਜੰਗ ਹੁੰਦਾ ਹੈ। -ਅਰਨੈਸਟ ਹੈਮਿੰਗਵੇ

ਖੰਨਾ / ਸਮਰਾਲਾ

ਖੰਨਾ ਸਿਟੀ ਵਿਚ ਬਣੇ 2 ਥਾਣੇ, ਵਿਧਾਇਕ ਗੁਰਕੀਰਤ ਤੇ ਐੱਸ. ਐੱਸ. ਪੀ. ਮਾਹਲ ਨੇ ਕੀਤਾ ਉਦਘਾਟਨ

ਖੰਨਾ, 25 ਮਈ (ਹਰਜਿੰਦਰ ਸਿੰਘ ਲਾਲ/ਗੋਗੀ/ਧੀਮਾਨ/ਓਬਰਾਏ/ਕਲਾਲ ਮਾਜਰਾ)-ਪੰਜਾਬ ਸਰਕਾਰ ਵਲੋਂ ਸੂਬੇ ਵਿਚ ਅਮਨ, ਸ਼ਾਂਤੀ ਦੀ ਬਹਾਲੀ ਅਤੇ ਕਾਨੂੰਨ ਦਾ ਰਾਜ ਸਥਾਪਿਤ ਕਰਨ ਲਈ ਬਹੁਤ ਸ਼ਲਾਘਾਯੋਗ ਉਪਰਾਲੇ ਕੀਤੇ ਜਾ ਰਹੇ ਹਨ, ਅਸੀਂ ਪੰਜਾਬ ਵਿਧਾਨ ਸਭਾ ਵਿਚ ਖੰਨਾ ਪੁਲਿਸ ਦੀ ਬਿਹਤਰ ਕਾਰਗੁਜ਼ਾਰੀ ਦੀ ਪ੍ਰਸ਼ੰਸਾ ਵੀ ਕੀਤੀ ਹੈ | ਪੁਲਿਸ ਨੇ ਇਕ ਦਹਾਕੇ ਤੋਂ ਖੰਨਾ ਦੇ ਅਮਨ ਅਤੇ ਕਾਨੂੰਨ ਨੂੰ ਖਰਾਬ ਕਰਨ ਵਾਲੇ ਨਾਮੀ ਗੈਗਸਟਰਾਂ ਨੂੰ ਕਾਬੂ ਕਰਕੇ ਅਮਨ ਤੇ ਸ਼ਾਂਤੀ ਬਹਾਲ ਕੀਤੀ ਹੈ | ਇਹ ਦਾਅਵਾ ਅੱਜ ਖੰਨਾ ਦੇ ਵਿਧਾਇਕ ਗੁਰਕੀਰਤ ਸਿੰਘ ਨੇ ਖੰਨਾ ਵਿਚ ਥਾਣਾ ਸਿਟੀ-2 ਦਾ ਉਦਘਾਟਨ ਕਰਨ ਮੌਕੇ ਕੀਤਾ | ਇਸ ਤੋਂ ਪਹਿਲਾਂ ਥਾਣਾ ਸਿਟੀ-2 ਨੂੰ ਸ਼ੁਰੂ ਕਰਨ ਤੋਂ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਾਜ਼ਰੀ ਵਿਚ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਅਤੇ ਕੀਰਤਨ ਵੀ ਕੀਤਾ ਗਿਆ | ਵਿਧਾਇਕ ਗੁਰਕੀਰਤ ਨੇ ਕਿਹਾ ਕਿ ਥਾਣਾ ਸਿਟੀ-2 ਦੇ ਕਾਰਜਸ਼ੀਲ ਹੋਣ ਨਾਲ ਲੋਕਾਂ ਨੂੰ ਆਪਣੀਆਂ ਮੁਸ਼ਕਲਾਂ ਅਤੇ ਸ਼ਿਕਾਇਤਾਂ 'ਤੇ ਕਾਰਵਾਈ ਕਰਵਾਉਣ 'ਚ ਹੋਣ ਵਾਲੀ ਬੇਲੋੜੀ ਖੱਜਲ ਖ਼ੁਆਰੀ ਤੋਂ ਛੁਟਕਾਰਾ ਮਿਲ ਜਾਵੇਗਾ | ਐਸ.ਐਸ.ਪੀ. ਖੰਨਾ ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਥਾਣਾ ਸਿਟੀ-2 ਨੂੰ ਵਾਰਡ ਨੰ: 11 'ਚ ਬਣੀ ਇਮਾਰਤ ਵਿਚ ਸ਼ੁਰੂ ਕਰਵਾਉਣ ਲਈ ਵਿਧਾਇਕ ਗੁਰਕੀਰਤ ਸਿੰਘ ਦਾ ਅਹਿਮ ਯੋਗਦਾਨ ਹੈ | ਉਨ੍ਹਾਂ ਕਿਹਾ ਕਿ ਇਲਾਕੇ ਵਿਚ ਥਾਣਾ ਸਿਟੀ 'ਤੇ ਕੰਮ ਦਾ ਕਾਫ਼ੀ ਬੋਝ ਵੱਧ ਗਿਆ ਸੀ ਜਿਸ ਨੂੰ ਦੇਖਦੇ ਹੋਏ ਖੰਨਾ ਸ਼ਹਿਰ ਨੂੰ ਦੋ ਹਿੱਸਿਆ ਵਿਚ ਵੰਡ ਕੇ 2 ਸਿਟੀ ਥਾਣੇ ਬਣਾਉਣੇ ਪਏ | ਮਾਹਲ ਨੇ ਦੱਸਿਆ ਕਿ ਥਾਣਾ ਸਿਟੀ-2 'ਚ 41 ਪੁਲਿਸ ਕਰਮਚਾਰੀ ਜਿਨ੍ਹਾਂ ਵਿਚ ਔਰਤ ਪੁਲਿਸ ਕਰਮਚਾਰੀ ਵੀ ਤਾਇਨਾਤ ਕੀਤੇ ਗਏ ਹਨ | ਉਨ੍ਹਾਂ ਕਿਹਾ ਕਿ ਥਾਣਾ ਸਿਟੀ-2 ਆਧੁਨਿਕ ਤਕਨੀਕਾਂ ਨਾਲ ਲੈਸ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਸ਼ਹਿਰ ਦੇ ਕੁੱਲ 33 ਵਾਰਡਾਂ ਵਿਚੋਂ 17 ਵਾਰਡ ਥਾਣਾ ਸਿਟੀ-2 ਅਧੀਨ ਹੋਣਗੇ ਅਤੇ 16 ਵਾਰਡ ਥਾਣਾ ਸਿਟੀ-1 ਅਧੀਨ ਰਹਿ ਗਏ ਹਨ | ਇਸ ਮੌਕੇ ਹੋਰਨਾ ਤੋਂ ਇਲਾਵਾ ਏ. ਡੀ. ਸੀ. ਅਜੈ ਸੂਦ, ਐਸ. ਡੀ. ਐਮ. ਸੰਦੀਪ ਸਿੰਘ, ਐਸ.ਪੀ ਬਲਵਿੰਦਰ ਸਿੰਘ ਭੀਖੀ, ਐਸ.ਪੀ ਜਸਵੀਰ ਸਿੰਘ, ਡੀ.ਐਸ.ਪੀ. ਵਿਕਾਸ ਸਭਰਵਾਲ, ਡੀ.ਐਸ.ਪੀ. ਜਗਵਿੰਦਰ ਸਿੰਘ ਚੀਮਾ, ਡੀ.ਐਸ.ਪੀ. ਹਰਸਿਮਰਤ ਸਿੰਘ ਸ਼ੇਤਰਾ, ਡੀ.ਐਸ.ਪੀ. ਰਛਪਾਲ ਸਿੰਘ ਢੀਂਡਸਾ, ਡੀ.ਐਸ.ਪੀ. ਸਰਬਜੀਤ ਕੌਰ ਬਾਜਵਾ, ਐਸ. ਐਚ. ਓ. ਰਜਨੀਸ਼ ਸੂਦ, ਐਸ. ਐਚ. ਓ. ਵਿਨੋਦ ਕੁਮਾਰ, ਡਾ: ਅਮਰਬੀਰ ਸਿੰਘ, ਅਸ਼ੋਕ ਤਿਵਾੜੀ, ਬਲਾਕ ਕਾਂਗਰਸ ਪ੍ਰਧਾਨ ਗੁਰਦੀਪ ਸਿੰਘ ਰਸੂਲੜਾ, ਯੂਥ ਕਾਂਗਰਸ ਪ੍ਰਧਾਨ ਕਾਂਗਰਸ ਸਤਨਾਮ ਸਿੰਘ ਸੋਨੀ, ਹਰਿੰਦਰ ਸਿੰਘ ਰਿੰਟਾ ਕਨੇਚ, ਸ਼ਹਿਰੀ ਕਾਂਗਰਸ ਪ੍ਰਧਾਨ ਜਤਿੰਦਰ ਪਾਠਕ, ਕੌਾਸਲਰ ਜਸਵੀਰ ਸਿੰਘ ਕਾਲੀਰਾਓ, ਗੁਰਮੀਤ ਸਿੰਘ ਨਾਗਪਾਲ, ਹਰਜੀਤ ਸਿੰਘ ਨੀਲੂ, ਗੁਰਸ਼ਰਨ ਗੋਗੀਆ, ਸੁਰਿੰਦਰ, ਗੁਰਿੰਦਰ ਸਿੰਘ ਗੁੱਡੂ ਆਦਿ ਹਾਜ਼ਰ ਸਨ |


ਖੰਨਾ ਦੇ ਵਿਧਾਇਕ ਗੁਰਕੀਰਤ ਸਿੰਘ, ਐੱਸ. ਐੱਸ. ਪੀ. ਖੰਨਾ ਨਵਜੋਤ ਸਿੰਘ ਮਾਹਲ ਖੰਨਾ ਵਿਖੇ ਨਵੇਂ ਬਣੇ ਥਾਣਾ ਸਿਟੀ-2 ਦਾ ਉਦਘਾਟਨ ਕਰਦੇ ਹੋਏ | ਤਸਵੀਰ: ਪਰਮਜੀਤ ਸਿੰਘ ਸੇਤੀਆ


ਬਾਬਾ ਬਾਲਕ ਨਾਥ ਦੀ ਚੌਕੀ ਕਰਾਉਣ ਦਾ ਲਿਆ ਫੈਸਲਾ

ਖੰਨਾ, 25 ਮਈ (ਹਰਜਿੰਦਰ ਸਿੰਘ ਲਾਲ)-ਸ੍ਰੀ ਗਣਪਤੀ ਸੇਵਾ ਸੰਘ ਖੰਨਾ ਦੀ ਮੁਹਿੰਮ ਮੀਟਿੰਗ ਸੁਖਦੇਵ ਰਤਨ ਦੀ ਅਗਵਾਈ ਵਿਚ ਕੀਤੀ ਗਈ | ਜਿਸ ਵਿਚ ਬਾਬਾ ਬਾਲਕ ਨਾਥ ਦੀ 7ਵੀਂ ਵਿਸ਼ਾਲ ਚੌਾਕੀ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ | ਸ੍ਰੀ ਗਣਪਤੀ ਸੇਵਾ ਸੰਘ ਖੰਨਾ ਵਲੋਂ ਹਰ ਸਾਲ ...

ਪੂਰੀ ਖ਼ਬਰ »

ਦਿਨ ਦਿਹਾੜੇ ਕਾਰ ਦਾ ਸ਼ੀਸ਼ਾ ਤੋੜ ਕੇ ਡੇਢ ਲੱਖ ਰੁਪਏ ਚੋਰੀ

ਖੰਨਾ, 25 ਮਈ (ਹਰਜਿੰਦਰ ਸਿੰਘ ਲਾਲ)-ਅਣਪਛਾਤੇ ਵਿਅਕਤੀਆਂ ਵਲੋਂ ਇਕ ਕਾਰ ਦਾ ਸ਼ੀਸ਼ਾ ਤੋੜ ਕੇ ਉਸ ਦੇ ਡੈਸ਼ ਬੋਰਡ ਵਿਚ ਰੱਖੇ ਡੇਢ ਲੱਖ ਰੁਪਏ ਚੋਰੀ ਲਏ ਜਾਣ ਦੀ ਖ਼ਬਰ ਹੈ | ਵਾਰਦਾਤ ਨੂੰ ਅੰਜਾਮ ਦੇਣ ਵਾਲਿਆਂ ਦੇ ਹੌਸਲੇ ਇਸ ਕਦਰ ਵੱਧ ਗਏ ਹਨ ਕਿ ਜਿਸ ਥਾਂ 'ਤੇ ਸ਼ੀਸ਼ਾ ...

ਪੂਰੀ ਖ਼ਬਰ »

ਗਰਾਮੀਣ ਡਾਕ ਸੇਵਕਾਂ ਦੀ ਹੜਤਾਲ ਚੌਥੇ ਦਿਨ ਵਿਚ ਦਾਖ਼ਲ

ਖੰਨਾ, 25 ਮਈ (ਹਰਜਿੰਦਰ ਸਿੰਘ ਲਾਲ)-ਆਲ ਇੰਡੀਆ ਗਰਾਮੀਣ ਡਾਕ ਸੇਵਕਾਂ ਦੀਆਂ ਯੂਨੀਅਨਾਂ ਵਲੋਂ ਸ਼ੁਰੂ ਕੀਤੀ ਗਈ ਹੜਤਾਲ ਅੱਜ ਚੌਥੇ ਦਿਨ ਵਿਚ ਦਾਖ਼ਲ ਹੋ ਗਈ | ਅੱਜ ਖੰਨਾ ਮੁੱਖ ਡਾਕ ਘਰ ਦੇ ਦਫ਼ਤਰ ਅੱਗੇ ਹੜਤਾਲ ਦੌਰਾਨ ਹੜਤਾਲੀ ਮੁਲਾਜ਼ਮਾਂ ਨੇ ਫ਼ੈਸਲਾ ਕੀਤਾ ਕਿ ਜੇ ...

ਪੂਰੀ ਖ਼ਬਰ »

ਖ਼ੁਦਕੁਸ਼ੀ ਲਈ ਮਜਬੂਰ ਕਰਨ ਦੇ ਦੋਸ਼ ਹੇਠ ਮਾਂ ਤੇ ਪੁੱਤ ਦੇ ਿਖ਼ਲਾਫ਼ ਕੇਸ ਦਰਜ

ਖੰਨਾ, 25 ਮਈ (ਅਮਰਜੀਤ ਸਿੰਘ)-ਖ਼ੁਦਕੁਸ਼ੀ ਲਈ ਮਜਬੂਰ ਕਰਨ ਦੇ ਦੋਸ਼ ਹੇਠ ਪੁਲਿਸ ਵਲੋਂ ਮਾਂ ਤੇ ਪੁੱਤ ਿਖ਼ਲਾਫ਼ ਕੇਸ ਦਰਜ ਕਰ ਲਿਆ ਹੈ | ਪ੍ਰਾਪਤ ਜਾਣਕਾਰੀ ਦੇ ਅਨੁਸਾਰ ਹਰਦੀਪ ਸਿੰਘ ਉਰਫ਼ ਦੀਪ ਪੁੱਤਰ ਰਜਿੰਦਰ ਸਿੰਘ ਵਾਸੀ ਕਲਾਲ ਮਾਜਰਾ ਨੇ ਪੁਲਿਸ ਨੂੰ ਲਿਖਵਾਏ ...

ਪੂਰੀ ਖ਼ਬਰ »

ਕਿਲ੍ਹਾ ਰਾਏਪੁਰ ਵਿਖੇ ਸਰਾਭਾ ਦੇ ਜਨਮ ਦਿਨ ਨੂੰ ਸਮਰਪਿਤ ਮੈਡੀਕਲ ਕੈਂਪ

ਡੇਹਲੋਂ, 25 ਮਈ (ਅੰਮਿ੍ਤਪਾਲ ਸਿੰਘ ਕੈਲੇ)-ਕਿਲ੍ਹਾ ਰਾਏਪੁਰ ਯੂਥ ਕਲੱਬ ਵਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜਨਮ ਦਿਨ ਨੰੂ ਸਮਰਪਿਤ ਮੁਫਤ ਮੈਡੀਕਲ ਕੈਂਪ ਸਮੂਹ ਨਗਰ ਅਤੇ ਐੱਨ. ਆਰ. ਆਈਜ਼. ਦੇ ਸਹਿਯੋਗ ਨਾਲ ਲਗਾਇਆ ਗਿਆ¢ ਵਰਲਡ ਕੈਂਸਰ ਕੇਅਰ ਸੁਸਾਇਟੀ ਦੁਆਰਾ ਲਗਾਏ ...

ਪੂਰੀ ਖ਼ਬਰ »

ਨੌਜਵਾਨ ਦੀ ਕੱੁਟਮਾਰ ਕਰਨ 'ਤੇ ਦੋ ਿਖ਼ਲਾਫ਼ ਮਾਮਲਾ ਦਰਜ

ਜਗਰਾਉਂ, 25 ਮਈ (ਅਜੀਤ ਸਿੰਘ ਅਖਾੜਾ)-ਜਗਰਾਉਂ ਸ਼ਹਿਰ ਦੇ ਮੇਨ ਬਾਜ਼ਾਰ 'ਚ ਇਕ ਨੌਜਵਾਨ ਦੀ ਘੇਰ ਕੇ ਕੱੁਟਮਾਰ ਕਰਨ 'ਤੇ ਦੋ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਗੁਰਮੇਲ ਸਿੰਘ ਪੱੁਤਰ ਗੁਰਚਰਨ ਸਿੰਘ ਵਾਸੀ ਕੱੁਕੜ ਚੌਾਕ ਜਗਰਾਉਂ ਨੇ ਦਰਜ ...

ਪੂਰੀ ਖ਼ਬਰ »

ਲਹਿਰਾ ਵਿਖੇ ਤੀਸਰੇ ਗੇੜ ਤਹਿਤ ਮੁਫ਼ਤ ਗੈਸ ਕੁਨੈਕਸ਼ਨ ਤਕਸੀਮ

ਡੇਹਲੋਂ, 25 ਮਈ (ਅੰਮਿ੍ਤਪਾਲ ਸਿੰਘ ਕੈਲੇ)-ਪ੍ਰਦੂਸ਼ਣ ਦੀ ਰੋਕਥਾਮ ਅਤੇ ਗਰੀਬ ਦੀ ਰਸੋਈ 'ਚ ਲੱਕੜ, ਕੋਲਾ, ਪਾਥੀ ਦੁਆਰਾ ਧੂੰਆਂ ਰੋਕਣ ਲਈ ਗਰੀਬ ਪਰਿਵਾਰਾਂ ਨੰੂ ਮੁਫ਼ਤ ਰਸੋਈ ਗੈਸ ਕੁਨੈਕਸ਼ਨ ਮੁਹੱਈਆ ਕਰਵਾਉਣ ਲਈ ਸ਼ੁਰੂ ਕੀਤੀ ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਤਹਿਤ ...

ਪੂਰੀ ਖ਼ਬਰ »

ਸਿੱਖਿਆ ਮੰਤਰੀ ਵਲੋਂ ਕਲਰਕਾਂ ਦੀ ਤਬਦੀਲੀ ਸਬੰਧੀ ਹੁਕਮ ਰੱਦ ਕਰਨ ਦੇ ਹੁਕਮ

ਪਾਇਲ, 25 ਮਈ (ਗੁਰਦੀਪ ਸਿੰਘ ਨਿਜ਼ਾਮਪੁਰ, ਰਜਿੰਦਰ ਸਿੰਘ)-ਪੰਜਾਬ ਸਿੱਖਿਆ ਵਿਭਾਗ ਮਨਿਸਟਰੀਅਲ ਸਟਾਫ਼ ਦਾ ਵਫ਼ਦ ਸੂਬਾ ਪ੍ਰਧਾਨ ਪਵਨਜੀਤ ਸਿੰਘ ਸਿੱਧੂ ਦੀ ਅਗਵਾਈ ਵਿਚ ਸਿੱਖਿਆ ਮੰਤਰੀ ਓਮ ਪ੍ਰਕਾਸ਼ ਸੋਨੀ ਨੂੰ ਮਿਲਿਆ |ਜਿਸ ਵਿਚ ਵਫ਼ਦ ਨੇ ਡੀ. ਪੀ. ਆਈ. ਪੰਜਾਬ ਵਲੋਂ ...

ਪੂਰੀ ਖ਼ਬਰ »

ਅੱਜ ਸ਼ਾਹਕੋਟ 'ਚ ਸੁਖਬੀਰ ਸਿੰਘ ਬਾਦਲ ਦਾ ਰੋਡ ਸ਼ੋਅ ਵਿਰੋਧੀਆਂ ਦੀ ਨੀਂਦ ਉਡਾ ਦੇਵੇਗਾ-ਮਿਹਰਬਾਨ

ਮਲੌਦ, 25 ਮਈ (ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ)- ਸ਼ਾਹਕੋਟ ਜ਼ਿਮਨੀ ਚੋਣ ਦੇ ਪ੍ਰਚਾਰ ਦੌਰਾਨ ਜੋ ਪਿਆਰ ਤੇ ਸਤਿਕਾਰ ਸ਼੍ਰੋਮਣੀ ਅਕਾਲੀ ਦਲ ਨੂੰ ਮਿਲ ਰਿਹਾ ਹੈ¢ ਉਸ ਤੋਂ ਸਾਫ਼ ਜ਼ਾਹਿਰ ਹੋ ਰਿਹਾ ਹੈ ਕਿ ਕਾਂਗਰਸ ਪਾਰਟੀ ਦੀ ਸਰਕਾਰ ਤੋਂ ਲੋਕਾਂ ਦਾ ...

ਪੂਰੀ ਖ਼ਬਰ »

ਜੋਰਾ ਸਿੰਘ ਬੌਪੁਰ ਨਹੀਂ ਰਹੇ, ਕੋਟਲੀ, ਬਿੱਟੂ ਤੇ ਰਾਜਾ ਗਿੱਲ ਵਲੋਂ ਦੁੱਖ ਪ੍ਰਗਟ

ਜੌੜੇਪੁਲ ਜਰਗ, 25 ਮਈ (ਪਾਲਾ ਰਾਜੇਵਾਲੀਆ)-ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਕੋਟਲੀ ਦੇ ਪਰਿਵਾਰ ਦੇ ਅਤਿ ਕਰੀਬੀਆਂ ਵਿਚੋਂ ਇਕ ਅਤੇ ਰੌਣੀ ਜੋਨ ਦੇ ਕਾਂਗਰਸੀ ਆਗੂ ਪੀ. ਪੀ. ਸੀ. ਸੀ. ਦੇ ਸਕੱਤਰ ਰਾਜਿੰਦਰ ਸਿੰਘ ਲੱਖਾ ਰੌਣੀ ਦੇ ਕਰੀਬੀ ਰਹੇ ਸੀਨੀਅਰ ਕਾਂਗਰਸੀ ਆਗੂ ਜੋਰਾ ...

ਪੂਰੀ ਖ਼ਬਰ »

ਸਲੈਬ ਨਾ ਬਣਾਏ ਜਾਣ ਦੇ ਰੋਸ ਵਿਚ ਮੁਜ਼ਾਹਰਾ

ਖੰਨਾ, 25 ਮਈ (ਹਰਜਿੰਦਰ ਸਿੰਘ ਲਾਲ)-ਲਲਹੇੜੀ ਰੋਡ ਰੇਲਵੇ ਲਾਈਨ ਪਾਰ ਇਲਾਕੇ ਵਿਚ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਅਤੇ ਸਰਕਾਰੀ ਪੀਣ ਦਾ ਪਾਣੀ ਉਪਲਬਧ ਨਾ ਹੋਣ ਕਾਰਨ ਲੋਕ ਪ੍ਰੇਸ਼ਾਨ ਹਨ | ਉੱਥੇ ਨਗਰ ਕੌਾਸਲ ਵਲੋਂ ਵਿਕਾਸ ਕਾਰਜਾਂ ਦੀ ਕੀਤੀ ਜਾ ਰਹੀ ਅਣਦੇਖੀ ਦਾ ਇਕ ...

ਪੂਰੀ ਖ਼ਬਰ »

ਅਪੰਗ ਵਿਅਕਤੀਆਂ ਲਈ ਵੱਖ-ਵੱਖ ਹਲਕਿਆਂ 'ਚ ਵਿਸ਼ੇਸ਼ ਕੈਂਪ 4 ਤੋਂ 14 ਤੱਕ-ਬਿੱਟੂ

ਡੇਹਲੋਂ, 25 ਮਈ (ਅੰਮਿ੍ਤਪਾਲ ਸਿੰਘ ਕੈਲੇ)-ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਦੱਸਿਆ ਕਿ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿਚ ਅਪੰਗ ਵਿਅਕਤੀਆਂ ਦੀ ਸਹਾਇਤਾ ਲਈ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ | ਜਿਨ੍ਹਾਂ ਦੌਰਾਨ ਲੋੜਵੰਦਾਂ ਨੂੰ ਚੱਲਣ ਫਿਰਨ ਵਿਚ ਸਹਾਇਕ ...

ਪੂਰੀ ਖ਼ਬਰ »

ਗੁਲਜ਼ਾਰ ਗਰੁੱਪ ਵਿਚ ਬੀ. ਐੱਸ. ਸੀ. ਐਗਰੀਕਲਚਰ, ਫ਼ੈਸ਼ਨ ਡਿਜ਼ਾਇਨਿੰਗ ਤੇ ਹੋਰ ਕੋਰਸ ਸ਼ੁਰੂ

ਖੰਨਾ, 25 ਮਈ (ਹਰਜਿੰਦਰ ਸਿੰਘ ਲਾਲ)-ਗੁਲਜ਼ਾਰ ਗਰੁੱਪ ਖੰਨਾ ਵਲੋਂ ਮੈਨੇਜਮੈਂਟ ਅਤੇ ਹੋਰ ਕੋਰਸਾਂ ਦੀ ਪੜ੍ਹਾਈ ਦੇ ਨਾਲ-ਨਾਲ ਆਈ ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਵੱਲੋਂ ਮਾਨਤਾ ਪ੍ਰਾਪਤ ਤਿੰਨ ਸਾਲਾਂ ਦੇ ਬੀ. ਐੱਸ. ਸੀ. ਐਗਰੀਕਲਚਰ, ਫ਼ੈਸ਼ਨ ਡਿਜ਼ਾਇਨਿੰਗ, ...

ਪੂਰੀ ਖ਼ਬਰ »

16 ਵਿਦਿਆਰਥੀਆਂ ਨੇ ਕੌਮੀ ਵਜ਼ੀਫ਼ਾ ਯੋਗਤਾ ਦੀ ਪ੍ਰੀਖਿਆ ਕੀਤੀ ਪਾਸ

ਬੀਜਾ, 25 ਮਈ (ਪੱਤਰ ਪ੍ਰੇਰਕ)-ਕਾਫੀ ਲੰਬੇ ਸਮੇਂ ਤੋਂ ਇੰਚਾਰਜੀ ਦੇ ਤੌਰ 'ਤੇ ਸੇਵਾ ਨਿਭਾਅ ਰਹੇ ਸਾਇੰਸ ਅਧਿਆਪਕ ਜਗਤਾਰ ਸਿੰਘ ਦੀ ਅਗਵਾਈ ਵਾਲੇ ਸਰਕਾਰੀ ਹਾਈ ਸਕੂਲ ਬਗ਼ਲੀ ਕਲਾਂ ਦੇ 16 ਵਿਦਿਆਰਥੀਆਂ ਨੇ ਕੌਮੀ ਵਜ਼ੀਫ਼ਾ ਯੋਗਤਾ ਦਾ ਟੈੱਸਟ ਪਾਸ ਕਰਕੇ ਸਕੂਲ ਦਾ ਨਾਂਅ ...

ਪੂਰੀ ਖ਼ਬਰ »

ਚੇਅਰਮੈਨ ਝੱਮਟ ਦੀ ਅਗਵਾਈ ਵਿਚ ਪੀ. ਏ. ਡੀ. ਬੀ. ਦੀ ਮੀਟਿੰਗ

ਮਲੌਦ, 25 ਮਈ (ਪੱਤਰ ਪੇ੍ਰਰਕ)-ਦੀ ਮਲੌਦ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਮਲੌਦ ਦੇ ਡਾਇਰੈਕਟਰਾਂ ਦੀ ਮੀਟਿੰਗ ਚੇਅਰਮੈਨ ਪਿ੍ਤਪਾਲ ਸਿੰਘ ਝੱਮਟ ਦੀ ਅਗਵਾਈ ਵਿਚ ਹੋਈ ਜਿਸ ਵਿਚ ਕਰਜ਼ਾ ਕਮੇਟੀ ਦੇ ਚੇਅਰਮੈਨ ਹਰਪਾਲ ਸਿੰਘ ਲਹਿਲ, ਡਾਇਰੈਕਟਰ ਟੈਰੀ ਪੁਰੀ, ...

ਪੂਰੀ ਖ਼ਬਰ »

ਅਸ਼ਵਨੀ ਸਿਟੀ-1 ਅਤੇ ਰਜਨੀਸ਼ ਸਿਟੀ -2 ਦੇ ਐੱਸ. ਐੱਚ. ਓ. ਬਣੇ, ਅਹੁਦੇ ਸੰਭਾਲੇ

ਖੰਨਾ, 25 ਮਈ (ਹਰਜਿੰਦਰ ਸਿੰਘ ਲਾਲ)-ਅੱਜ ਐੱਸ.ਐੱਸ.ਪੀ. ਨਵਜੋਤ ਸਿੰਘ ਮਾਹਲ ਨੇ ਖੰਨਾ ਦੇ ਨਵੇਂ ਬਣੇ ਸਿਟੀ-2 ਪੁਲਿਸ ਥਾਣੇ ਦੇ ਐੱਸ. ਐੱਚ.ਓ. ਵਜੋਂ ਇੰਸਪੈਕਟਰ ਰਜਨੀਸ਼ ਸੂਦ ਦੀ ਨਿਯੁਕਤੀ ਕੀਤੀ ਗਈ | ਜਦੋਂ ਕਿ ਇੰਸ. ਅਸ਼ਵਨੀ ਕੁਮਾਰ ਨੂੰ ਸਿਟੀ-1 ਥਾਣੇ ਦਾ ਐੱਸ. ਐੱਚ. ਓ. ਲਾਇਆ ...

ਪੂਰੀ ਖ਼ਬਰ »

ਕਿਸਾਨ ਆਗੂਆਂ ਵਲੋਂ 1 ਤੋਂ 10 ਜੂਨ ਦੇ ਪ੍ਰੋਗਰਾਮ ਸਬੰਧੀ ਪਿੰਡਾਂ 'ਚ ਮੀਟਿੰਗਾਂ

ਬੀਜਾ, 25 ਮਈ (ਰਣਧੀਰ ਸਿੰਘ ਧੀਰਾ)-ਦੇਸ਼ ਭਰ ਵਿਚ 172 ਕਿਸਾਨ ਜਥੇਬੰਦੀਆਂ ਵਲੋਂ 1 ਤੋਂ 10 ਜੂਨ ਤੱਕ ਸ਼ਹਿਰਾਂ ਨੂੰ ਜਾਣ ਵਾਲੀਆਂ ਦੁੱਧ ਤੇ ਸਬਜ਼ੀਆਂ ਸਮੇਤ ਹੋਰ ਸਪਲਾਈ ਬੰਦ ਕਰਨ ਸਬੰਧੀ ਕਿਸਾਨਾਂ ਨੂੰ ਲਾਮਬੰਦ ਕਰਨ ਲਈ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਆਗੂਆਂ ...

ਪੂਰੀ ਖ਼ਬਰ »

ਪੰਜਾਬ ਪਬਲਿਕ ਸਕੂਲ ਰੁਪਾਲੋਂ ਵਿਖੇ ਸੈਮੀਨਾਰ

ਬੀਜਾ, 25 ਮਈ (ਰਣਧੀਰ ਸਿੰਘ ਧੀਰਾ)-ਸੀ. ਬੀ. ਐੱਸ. ਈ. ਤੋਂ ਮਾਨਤਾ ਪ੍ਰਾਪਤ ਇਲਾਕੇ ਦੀ ਨਾਮਵਰ ਸਿੱਖਿਆ ਸੰਸਥਾ ਪੰਜਾਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰੁਪਾਲੋਂ ਵਿਖੇ ਪੰਜਾਬ ਐਾਡ ਸਿੰਧ ਬੈਂਕ ਬਰਾਂਚ ਦੋਰਾਹਾ ਦੇ ਮੈਂਬਰਾਂ ਵਲੋਂ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ | ...

ਪੂਰੀ ਖ਼ਬਰ »

ਡਾਕਟਰ ਮੈਡੀਕਲ ਪ੍ਰੈਕਟੀਸ਼ਨਰ ਯੂਨੀਅਨ ਦੀ ਮੀਟਿੰਗ

ਬੀਜਾ, 25 ਮਈ (ਰਣਧੀਰ ਸਿੰਘ ਧੀਰਾ)-ਕਸਬਾ ਬੀਜਾ ਵਿਖੇ ਪਾਇਲ ਰੋਡ 'ਤੇ ਸਥਿਤ ਗੁਰਨਾਮ ਕਲੀਨਿਕ ਵਿਚ ਡਾਕਟਰ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਰਾਂਚ ਬੀਜਾ ਦੀ ਮਹੀਨਾਵਾਰ ਮੀਟਿੰਗ ਹਰਜਿੰਦਰ ਸਿੰਘ ਭੌਰਲਾ ਦੀ ਪ੍ਰਧਾਨਗੀ ਹੇਠ ਹੋਈ¢ ਜਿਸ ਵਿਚ ਇਲਾਕੇ ਦੇ ਨਾਮਵਰ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਜ਼ਖ਼ਮੀ

ਬੀਜਾ, 25 ਮਈ (ਰਣਧੀਰ ਸਿੰਘ ਧੀਰਾ)-ਅੱਜ ਦੁਪਹਿਰ ਜੀ ਟੀ ਰੋਡ ਬਰਮਾਲੀਪੁਰ ਚੌਕ ਵਿਖੇ ਵਾਪਰੇ ਸੜਕ ਹਾਦਸੇ ਵਿਚ ਇਕ ਨੌਜਵਾਨ ਜ਼ਖ਼ਮੀ ਹੋ ਗਿਆ¢ ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਬਗ਼ਲੀ ਕਲਾਂ ਦਾ ਨੌਜਵਾਨ ਪਰਮਿੰਦਰ ਸਿੰਘ ਸਰਵਿਸ ਲਾਈਨ ਉੱਪਰ ਆਪਣੇ ਮੋਟਰਸਾਈਕਲ ਨੰਬਰ ...

ਪੂਰੀ ਖ਼ਬਰ »

ਵਿਧਾਇਕ ਧੀਮਾਨ ਨੇ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਵੰਡੇ

ਅਹਿਮਦਗੜ੍ਹ, 25 ਮਈ (ਰਣਧੀਰ ਸਿੰਘ ਮਹੋਲੀ)-ਬਲਾਕ ਅਹਿਮਦਗੜ੍ਹ ਦੇ ਸ਼ਹਿਰੀ ਖੇਤਰ ਨਾਲ ਸਬੰਧਿਤ ਆਂਗਣਵਾੜੀ ਸੈਂਟਰਾਂ ਵਿਚ ਖ਼ਾਲੀ ਅਸਾਮੀਆਂ ਲਈ ਉਮੀਦਵਾਰਾਂ ਨੂੰ ਭਰਤੀ ਕੀਤਾ ਗਿਆ | ਹਲਕਾ ਵਿਧਾਇਕ ਸੁਰਜੀਤ ਸਿੰਘ ਧੀਮਾਨ ਵਲੋਂ ਪਾਰਟੀ ਦਫ਼ਤਰ ਵਿਚ ਪਰਮਜੀਤ ਕੌਰ ਅਤੇ ...

ਪੂਰੀ ਖ਼ਬਰ »

ਝੰਡੀ ਦੀ ਕੁਸ਼ਤੀ ਵਿਸ਼ਾਲ ਖੰਨਾ ਤੇ ਕਾਕਾ ਢਿਲਵਾਂ ਵਿਚਕਾਰ ਬਰਾਬਰ ਰਹੀ

ਖੰਨਾ, 25 ਮਈ (ਮਨਜੀਤ ਸਿੰਘ ਧੀਮਾਨ)-ਨੇੜਲੇ ਪਿੰਡ ਅਲੋੜ ਵਿਖੇ ਬਾਬਾ ਗੱਜੂ ਸ਼ਾਹ ਦੀ ਦਰਗਾਹ 'ਤੇ ਸਮੂਹ ਗਰਾਮ ਪੰਚਾਇਤ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸਾਲਾਨਾ ਕੁਸ਼ਤੀ ਦੰਗਲ ਅਤੇ ਵਿਸ਼ਾਲ ਭੰਡਾਰਾ ਕਰਵਾਇਆ ਗਿਆ | ਪ੍ਰਧਾਨ ਪਵਨ ਕੁਮਾਰ ਨੇ ਦੱਸਿਆ ਕਿ ਇਸ ...

ਪੂਰੀ ਖ਼ਬਰ »

ਛੋਟੇ ਦੁੱਧ ਉਤਪਾਦਕਾਂ ਲਈ ਡੇਅਰੀ ਵਿਕਾਸ ਬੋਰਡ ਵਲੋਂ ਜਾਗਰੂਕਤਾ ਕੈਂਪ

ਜੌੜੇਪੁਲ ਜਰਗ/ਈਸੜੂ, 25 ਮਈ (ਪਾਲਾ ਰਾਜੇਵਾਲੀਆ/ਬਲਵਿੰਦਰ ਸਿੰਘ)-ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਇੰਦਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ ਅਨੁਸਾਰ ਪਿੰਡ ਟੌਾਸਾ ਵਿਖੇ ਡਿਪਟੀ ਡਾਇਰੈਕਟਰ ਡਾਇਰੈਕਟਰ ਲੁਧਿਆਣਾ ਦਿਲਬਾਗ ਸਿੰਘ ਹਾਂਸ ਦੀ ਦੇਖ ਰੇਖ ਹੇਠ ਪਿੰਡ ਪੱਧਰੀ ...

ਪੂਰੀ ਖ਼ਬਰ »

ਫੂਲਕਾ ਦੇ ਯਤਨਾਂ ਸਦਕਾ ਪਿੰਡ ਛਪਾਰ ਦੀ ਪਾਣੀ ਦੀ ਸਪਲਾਈ ਬਹਾਲ ਕਰਨ ਲਈ ਨਵੀਂ ਮੋਟਰ ਪਾਈ

ਅਹਿਮਦਗੜ੍ਹ, 25 ਮਈ (ਰਣਧੀਰ ਸਿੰਘ ਮਹੋਲੀ)-ਮੇਲਾ ਛਪਾਰ ਦੇ ਕਰਕੇ ਮਸ਼ਹੂਰ ਪਿੰਡ ਛਪਾਰ ਵਿਖੇ ਪਿਛਲੇ ਸਮੇਂ ਤੋਂ ਬੰਦ ਪਈ ਵਾਟਰ ਸਪਲਾਈ ਕਾਰਨ ਪਿੰਡ ਵਾਸੀਆਂ ਨੂੰ ਕਾਫ਼ੀ ਸਮੱਸਿਆ ਦਾ ਸਾਹਮਣਾ ਕਰ ਪੈ ਰਿਹਾ ਹੈ | ਪਿੰਡ ਦੇ ਆਮ ਆਦਮੀ ਪਾਰਟੀ ਦੇ ਵਲੰਟੀਅਰ ਹਰਨੇਕ ਸਿੰਘ ...

ਪੂਰੀ ਖ਼ਬਰ »

ਉਮੈਦਪੁਰੀ ਤੇ ਖੀਰਨੀਆਂ ਨੇ ਨਾਇਬ ਸਿੰਘ ਕੋਹਾੜ ਦੇ ਹੱਕ ਵਿਚ ਕੀਤਾ ਚੋਣ ਪ੍ਰਚਾਰ

ਬੀਜਾ, 25 ਮਈ (ਰਣਧੀਰ ਸਿੰਘ ਧੀਰਾ)-ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂਵੱਖ ਵੱਖ ਪਿੰਡਾਂ ਵਿਚ ਲਾਈ ਡਿਊਟੀ ਨੂੰ ਨਿਭਾਉਂਦਿਆਂ ਸ਼੍ਰੋਮਣੀ ਅਕਾਲੀ ਦਲ ਹਲਕਾ ਸਮਰਾਲਾ ਦੇ ਇੰਚਾਰਜ ਜਥੇ ਸੰਤਾ ਸਿੰਘ ਉਮੈਦਪੁਰੀ ਅਤੇ ਸਾਬਕਾ ਵਿਧਾਇਕ ਜਗਜੀਵਨ ਸਿੰਘ ਖੀਰਨੀਆਂ ...

ਪੂਰੀ ਖ਼ਬਰ »

'ਕਰਜ਼ਾ ਕੁਰਕੀ ਖ਼ਤਮ, ਫ਼ਸਲ ਦੀ ਪੂਰੀ ਰਕਮ' ਦਾ ਸਲੋਗਨ ਕਿਸਾਨਾਂ ਦੇ ਗਲੇ ਦੀ ਹੱਡੀ ਬਣਿਆ

ਮਾਛੀਵਾੜਾ ਸਾਹਿਬ, 25 ਮਈ (ਸੁਖਵੰਤ ਸਿੰਘ ਗਿੱਲ)-ਕਾਂਗਰਸ ਪਾਰਟੀ ਵਲੋਂ ਵਿਧਾਨ ਸਭਾ ਚੋਣਾਂ 'ਚ ਦਿੱਤਾ ਗਿਆ ਇਹ ਸਲੋਗਨ 'ਕਰਜ਼ਾ ਕੁਰਕੀ ਖ਼ਤਮ, ਫ਼ਸਲ ਦੀ ਪੂਰੀ ਰਕਮ' ਕਿਸਾਨਾਂ ਲਈ ਗਲੇ ਦੀ ਹੱਡੀ ਬਣਦਾ ਜਾ ਰਿਹਾ ਹੈ ਕਿਉਂਕਿ ਨਾ ਹੀ ਕਿਸਾਨਾਂ ਦਾ ਕਰਜ਼ਾ ਮੁਆਫ਼ ਹੋ ਰਿਹਾ ...

ਪੂਰੀ ਖ਼ਬਰ »

ਕੁਇਨਜ਼ਲੈਂਡ ਵਾਟਰ ਪਾਰਕ ਨੂੰ ਲੱਗੀ ਅੱਗ 'ਤੇ 5 ਫਾਇਰ ਬਿ੍ਗੇਡਾਂ ਨੇ ਪਾਇਆ ਕਾਬੂ

ਖੰਨਾ, 25 ਮਈ (ਮਨਜੀਤ ਸਿੰਘ ਧੀਮਾਨ)-ਇੱਥੋਂ ਕੁੱਝ ਕਿੱਲੋਮੀਟਰ ਦੂਰ ਪਿੰਡ ਮਲਕਪੁਰ ਵਿਖੇ ਬਣੇ ਕੁਈਨਜ਼ਲੈਂਡ ਵਾਟਰ ਪਾਰਕ ਵਿਚ ਅਚਾਨਕ ਅੱਗ ਲੱਗ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸ਼ਾਮ 4 ਵਜੇ ਦੇ ਕਰੀਬ ਵਾਟਰ ਪਾਰਕ ਦੇ ਅੰਦਰ ਬੱਚਿਆਂ ਦੇ ਖੇਡਣ ਵਾਲੇ ਫਾਈਬਰ ਦੇ ...

ਪੂਰੀ ਖ਼ਬਰ »

ਖੰਨਾ ਦੀ ਅਮਰਜੀਤ ਬਣੀ ਡਿਪਟੀ ਐਡਵੋਕੇਟ ਜਨਰਲ ਗੋਗੀਆ ਪਰਿਵਾਰ ਨੂੰ ਵਧਾਈਆਂ ਦੇਣ ਵਾਲਿਆਂ ਦਾ ਲੱਗਿਆ ਤਾਂਤਾ

ਖੰਨਾ, 25 ਮਈ (ਹਰਜਿੰਦਰ ਸਿੰਘ ਲਾਲ)-ਖੰਨਾ ਦੀ ਐਡਵੋਕੇਟ ਅਮਰਜੀਤ ਕੌਰ ਖੁਰਾਨਾ ਨੂੰ ਪੰਜਾਬ ਦੀ ਡਿਪਟੀ ਐਡਵੋਕੇਟ ਜਨਰਲ ਬਣਾਏ ਜਾਣ 'ਤੇ ਖੰਨਾ ਵਿਚ ਖ਼ੁਸ਼ੀ ਦੀ ਲਹਿਰ ਹੈ | ਅਮਰਜੀਤ ਕੌਰ ਪਤਨੀ ਐਡਵੋਕੇਟ ਪੀ. ਐਸ. ਖੁਰਾਨਾ ਖੰਨਾ ਦੇ ਸ: ਸੋਹਣ ਸਿੰਘ ਗੋਗੀਆ ਦੀ ਬੇਟੀ ਹੈ ...

ਪੂਰੀ ਖ਼ਬਰ »

ਲੋਹੇ ਦੀ ਸਕਰੈਪ ਨਾਲ ਭਰਿਆ ਟਰੱਕ ਪਲਟਿਆ

ਖੰਨਾ, 25 ਮਈ (ਮਨਜੀਤ ਸਿੰਘ ਧੀਮਾਨ)-ਅੱਜ ਸਥਾਨਕ ਜੀ. ਟੀ. ਰੋਡ ਸਥਿਤ ਭੱਟੀਆਂ ਸਾਹਮਣੇ ਗਰੀਨ ਲੈਂਡ ਹੋਟਲ ਕੋਲ ਇਕ ਸਕਰੈਪ ਭਰਿਆ ਟਰੱਕ ਪਲਟ ਗਿਆ | ਇਸ ਹਾਦਸੇ ਵਿਚ ਜ਼ਖ਼ਮੀ ਟਰੱਕ ਡਰਾਈਵਰ ਨੂੰ ਰਾਹਗੀਰਾਂ ਦੀ ਮਦਦ ਨਾਲ ਸਿਵਲ ਹਸਪਤਾਲ ਖੰਨਾ ਵਿਖੇ ਦਾਖਲ ਕਰਵਾਇਆ ਗਿਆ | ...

ਪੂਰੀ ਖ਼ਬਰ »

ਜਨਤਕ ਪਖਾਨਾ ਬਣਾਉਣ ਦੀ ਕਰਵਾਈ ਸ਼ੁਰੂਆਤ

ਦੋਰਾਹਾ, 25 ਮਈ (ਜਸਵੀਰ ਝੱਜ)-ਨਗਰ ਕੌਾਸਲ ਦੇ ਵੱਲੋਂ ਸ਼ਹਿਰ ਵਾਸੀਆਂ ਦੀ ਸਹੂਲਤ ਲਈ ਲਗਭਗ ਸਤਾਰਾਂ ਲੱਖ ਰੁਪਏ ਦੀ ਲਾਗਤ ਨਾਲ਼, ਸੱਤ ਥਾਵਾਂ 'ਤੇ ਜਨਤਕ ਪਾਖਾਨੇ ਔਰਤਾਂ ਤੇ ਮਰਦਾਂ ਲਈ ਵੱਖਰੇ ਵੱਖਰੇ ਬਣਾਏ ਜਾਣੇ ਹਨ | ਇਹ ਵਿਚਾਰ ਐਡਵੋਕੇਟ ਸੁਰਿੰਦਰ ਸੂਦ, ਕੌਾਸਲਰ ...

ਪੂਰੀ ਖ਼ਬਰ »

ਖੇਡ ਵਿਭਾਗ ਵਲੋਂ ਜਿਮਨਾਸਟਿਕ ਦਾ ਸਾਮਾਨ ਗੁਰਕੀਰਤ ਤੇ ਮਹਿਤਾ ਨੇ ਵੰਡਿਆ

ਖੰਨਾ, 25 ਮਈ (ਹਰਜਿੰਦਰ ਸਿੰਘ ਲਾਲ)-ਐਮ. ਐਲ. ਏ. ਗੁਰਕੀਰਤ ਸਿੰਘ ਅਤੇ ਪ੍ਰਧਾਨ ਨਗਰ ਕੌਾਸਲ ਖੰਨਾ ਵਿਕਾਸ ਮਹਿਤਾ ਵਲੋਂ ਪੰਜਾਬ ਸਪੋਰਟਸ ਵਿਭਾਗ ਵਲੋਂ ਦਿੱਤਾ ਤਕਰੀਬਨ 11 ਲੱਖ ਰੁਪਏ ਦਾ ਜਿਮਨਾਸਟਿਕ ਦਾ ਸਾਮਾਨ ਖਿਡਾਰੀਆਂ ਨੂੰ ਸਮਰਪਿਤ ਕੀਤਾ ਗਿਆ | ਵਿਧਾਇਕ ਗੁਰਕੀਰਤ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਜ਼ਿਲ੍ਹਾ ਇਕਾਈ ਦੀ ਚੋਣ

ਮਲੌਦ, 25 ਮਈ (ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਜ਼ਿਲ੍ਹਾ ਇਕਾਈ ਦੀ ਪਿੰਡ ਕੂਹਲੀ ਕਲਾਂ ਵਿਖੇ ਹੋਈ | ਚੋਣ ਦੌਰਾਨ ਪਹੁੰਚੇ ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਤੇ ਸਾਬਕਾ ...

ਪੂਰੀ ਖ਼ਬਰ »

ਵਕੀਲ ਦੇ ਕੈਬਿਨ ਨੂੰ ਲੱਗੀ ਅੱਗ

ਖੰਨਾ, 25 ਮਈ (ਹਰਜਿੰਦਰ ਸਿੰਘ ਲਾਲ)-ਸਥਾਨਕ ਅਦਾਲਤੀ ਕੰਪਲੈਕਸ ਵਿਚ ਐਡਵੋਕੇਟ ਅਸ਼ੋਕ ਕੁਮਾਰ ਧੀਰ ਦੇ 78 ਨੰਬਰ ਕੈਬਿਨ ਦੇ ਉੱਪਰ ਬਿਜਲੀ ਦੀਆਂ ਤਾਰਾਂ ਦੇ ਜਾਲ ਕਾਰਨ ਅਚਾਨਕ ਅੱਗ ਲੱਗ ਗਈ | ਦਰਖਤਾਂ ਤੋਂ ਛੱਤ 'ਤੇ ਗਿਰੇ ਸੁੱਕੇ ਪੱਤਿਆਂ ਨੇ ਇਸ ਅੱਗ ਨੂੰ ਹੋਰ ਵਧਾ ਦਿੱਤਾ ...

ਪੂਰੀ ਖ਼ਬਰ »

ਵਿਦਿਆਰਥਣਾਂ ਦੀ ਸੁੰਦਰ ਨਗਰ ਦੇ ਸਮਰ ਕੈਂਪ ਲਈ ਚੋਣ

ਖੰਨਾ, 25 ਮਈ (ਹਰਜਿੰਦਰ ਸਿੰਘ ਲਾਲ)-ਲੁਧਿਆਣਾ ਗੁਰੂ ਨਾਨਕ ਸਟੇਡੀਅਮ ਵਿਚ ਪੰਜਾਬ ਦੇ ਜ਼ਿਲ੍ਹੇ ਦੇ ਵਿਦਿਆਰਥੀਆਂ ਅਤੇ ਵਿਦਿਆਰਥਣਾਂ ਨੇ 22 ਮਈ ਨੂੰ ਹੋਏ ਸਮਰ ਕੋਚਿੰਗ ਕੈਂਪ ਦੀ ਚੋਣ ਲਈ ਵੱਖ-ਵੱਖ ਖੇਡਾਂ ਵਿਚ ਆਪਣਾ ਹੁਨਰ ਦਿਖਾਇਆ | ਹਿੰਦੀ ਪੁੱਤਰੀ ਪਾਠਸ਼ਾਲਾ (ਸੀ. ...

ਪੂਰੀ ਖ਼ਬਰ »

ਅਮਰੀਕਾ ਤੇ ਕੈਨੇਡਾ ਦੇ ਹਰ ਰੋਜ਼ ਵੀਜ਼ਾ ਲਗਵਾਉਣ ਵਾਲੀ ਕੰਪਨੀ ਈਜ਼ੀ ਵੀਜ਼ਾ ਵਲੋਂ ਫ੍ਰੀ ਸੈਮੀਨਾਰ ਹੋਟਲ-ਏ 'ਚ 26 ਤੇ 27 ਮਈ ਨੂੰ

ਲੁਧਿਆਣਾ, 25 ਮਈ (ਅ. ਬ.)-ਅਮਰੀਕਾ ਤੇ ਕੈਨੇਡਾ ਦੇ ਸਭ ਤੋਂ ਵੱਧ ਵੀਜ਼ਾ ਲਗਵਾ ਚੁੱਕੀ ਕੰਪਨੀ ਈਜ਼ੀ ਦੇ ਬ੍ਰਾਂਚ ਮੈਨੇਜਰ ਨੇ ਕਿਹਾ ਕਿ ਉਹ ਕੰਪਨੀ ਦੇ ਵੀਜ਼ਾ ਐਕਸਪਰਟ ਨਾਲ ਲੁਧਿਆਣਾ ਸ਼ਹਿਰ ਵਿਖੇ ਹੋਟਲ-ਏ ਪਹੁੰਚ ਚੁੱਕੇ ਹਨ, ਜੋ ਕਿ ਫਿਰੋਜ਼ ਗਾਂਧੀ ਮਾਰਕੀਟ ਸਥਿਤ ਹੈ, ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX