ਤਾਜਾ ਖ਼ਬਰਾਂ


ਆਈਲਟਸ ਸੈਂਟਰ ਦੇ ਬਾਥਰੂਮ 'ਚੋਂ ਬੇਹੋਸ਼ੀ ਦੀ ਹਾਲਤ 'ਚ ਮਿਲਿਆ ਨੌਜਵਾਨ , ਹਸਪਤਾਲ 'ਚ ਮੌਤ
. . .  1 day ago
ਬਾਘਾ ਪੁਰਾਣਾ, 22 ਜੂਨ (ਬਲਰਾਜ ਸਿੰਗਲਾ)-ਬਾਘਾ ਪੁਰਾਣਾ ਦੀ ਕੋਟਕਪੂਰਾ ਸੜਕ ਉੱਪਰ ਸਥਿਤ ਪੈਟਰੋਲ ਪੰਪ ਦੇ ਸਾਹਮਣੇ ਆਈਲਟਸ ਸੈਂਟਰ ਦੇ ਬਾਥਰੂਮ 'ਚੋਂ ਇਕ ਨੌਜਵਾਨ ਮਜ਼ਦੂਰ ਨੂੰ ਅਤਿਅੰਤ ਨਾਜ਼ੁਕ ਬੇਹੋਸ਼ੀ ਦੀ ਹਾਲਤ ...
ਫੀਫਾ ਵਿਸ਼ਵ ਕੱਪ 2018 : ਬ੍ਰਾਜ਼ੀਲ ਨੇ ਕੋਸਟਾ ਰਿਕਾ ਨੂੰ 2-0 ਨਾਲ ਹਰਾਇਆ
. . .  1 day ago
ਹਰਿਆਣਾ 'ਚ 1 ਆਈ.ਏ.ਐਸ. ਅਤੇ 4 ਐਚ.ਸੀ.ਐਸ. ਅਧਿਕਾਰੀਆਂ ਦਾ ਤਬਾਦਲਾ
. . .  1 day ago
ਚੰਡੀਗੜ੍ਹ, 22 ਜੂਨ - ਹਰਿਆਣਾ ਸਰਕਾਰ ਨੇ ਇਕ ਆਈ.ਏ.ਐਸ. ਅਤੇ ਚਾਰ ਐਚ.ਸੀ.ਐਸ. ਅਧਿਕਾਰੀਆਂ ਦਾ ਤਬਾਦਲਾ ਕੀਤਾ ਹੈ।
ਅਮਿਤ ਸ਼ਾਹ ਨੇ ਹਰਿਆਣਾ ਦੇ ਭਾਜਪਾ ਆਗੂਆਂ ਨਾਲ ਕੀਤੀ ਬੈਠਕ
. . .  1 day ago
ਨਵੀਂ ਦਿੱਲੀ, 22 ਜੂਨ - ਭਾਜਪਾ ਪ੍ਰਧਾਨ ਅਮਿਤ ਸ਼ਾਹ ਨੇ ਹਰਿਆਣਾ ਦੇ ਭਾਜਪਾ ਆਗੂਆਂ ਨਾਲ ਬੈਠਕ ਕੀਤੀ। ਇਸ ਬੈਠਕ 'ਚ ਮੁੱਖ ਮੰਤਰੀ ਮਨੋਹਰ ਲਾਲ ਖੱਟਰ, ਅਨਿਲ ਵਿਜ, ਰਾਓ ਇੰਦਰਜੀਤ ਸਿੰਘ ਅਤੇ ਕ੍ਰਸ਼ਿਨ ਪਾਲ ਗੁਰਜਰ ਵੀ ਮੌਜੂਦ...
ਫੀਫਾ ਵਿਸ਼ਵ ਕੱਪ 2018 : ਅੱਧੇ ਸਮੇਂ ਤੱਕ ਬ੍ਰਾਜ਼ੀਲ 0, ਕੋਸਟਾਰਿਕਾ 0
. . .  1 day ago
ਜੰਮੂ-ਕਸ਼ਮੀਰ : ਰਾਜਪਾਲ ਦੇ ਸਲਾਹਕਾਰ ਵਿਜੈ ਕੁਮਾਰ ਨੇ ਕੀਤੀ ਸੁਰੱਖਿਆ ਸਥਿਤੀ ਦੀ ਸਮੀਖਿਆ
. . .  1 day ago
ਸ੍ਰੀਨਗਰ, 22 ਜੂਨ- ਸਾਬਕਾ ਆਈ. ਪੀ. ਐਸ. ਅਧਿਕਾਰੀ ਅਤੇ ਰਾਜਪਾਲ ਐਨ. ਐਨ. ਵੋਹਰਾ ਦੇ ਸਲਾਹਕਾਰ ਵਿਜੈ ਕੁਮਾਰ ਨੇ ਅੱਜ ਜੰਮੂ-ਕਸ਼ਮੀਰ 'ਚ ਸੁਰੱਖਿਆ ਸਥਿਤੀ ਦੀ ਸਮੀਖਿਆ ਕੀਤੀ। ਰਾਜਪਾਲ ਦੇ ਸਲਾਹਕਾਰ ਦੇ ਰੂਪ 'ਚ ਅਹੁਦਾ ਸੰਭਾਲਣ ਤੋਂ ਤੁਰੰਤ ਬਾਅਦ ਉਨ੍ਹਾਂ...
ਜੰਮੂ-ਕਸ਼ਮੀਰ : ਗ੍ਰੇਨੇਡ ਹਮਲੇ 'ਚ ਸੁਰੱਖਿਆ ਬਲਾਂ ਦੇ 9 ਜਵਾਨ ਜ਼ਖ਼ਮੀ
. . .  1 day ago
ਸ੍ਰੀਨਗਰ, 22 ਜੂਨ- ਦੱਖਣੀ ਕਸ਼ਮੀਰ ਦੇ ਤਰਾਲ 'ਚ ਅੱਜ ਦੁਪਹਿਰ ਨੂੰ ਅੱਤਵਾਦੀਆਂ ਵਲੋਂ ਕੀਤੇ ਗਏ ਗ੍ਰੇਨੇਡ ਹਮਲੇ 'ਚ ਸੁਰੱਖਿਆ ਬਲਾਂ ਦੇ 9 ਜਵਾਨ ਜ਼ਖ਼ਮੀ ਹੋਏ ਹਨ। ਅਧਿਕਾਰੀਆਂ ਨੇ ਦੱਸਿਆ ਕਿ ਅੱਤਵਾਦੀਆਂ ਨੇ ਤਰਾਲ ਦੇ ਮੁੱਖ ਚੌਕ 'ਚ ਸੁਰੱਖਿਆ ਬਲਾਂ ਦੇ ਗਸ਼ਤੀ ਦਲ 'ਤੇ...
ਪੰਜਾਬ ਦੇ ਪੇਂਡੂ ਇਲਾਕਿਆਂ 'ਚ ਬਿਜਲੀ ਹੋਈ ਮਹਿੰਗੀ
. . .  1 day ago
ਜਲੰਧਰ, 22 ਜੂਨ (ਸ਼ਿਵ)- ਪੰਜਾਬ ਸਰਕਾਰ ਵਲੋਂ ਡਿਊਟੀ ਵਧਾਏ ਜਾਣ ਦੇ ਕਾਰਨ ਪੇਂਡੂ ਇਲਾਕਿਆਂ 'ਚ ਬਿਜਲੀ ਮਹਿੰਗੀ ਕਰ ਦਿੱਤੀ ਗਈ ਹੈ...
ਜੰਮੂ-ਕਸ਼ਮੀਰ : ਰਾਜਪਾਲ ਵੋਹਰਾ ਦੇ ਘਰ ਸ਼ੁਰੂ ਹੋਈ ਸਰਬ ਦਲ ਬੈਠਕ
. . .  1 day ago
ਸ੍ਰੀਨਗਰ, 22 ਜੂਨ- ਜੰਮੂ-ਕਸ਼ਮੀਰ ਦੇ ਰਾਜਪਾਲ ਨਰਿੰਦਰ ਨਾਥ ਵੋਹਰਾ ਦੇ ਘਰ ਸਰਬ ਦਲ ਬੈਠਕ ਚੱਲ ਰਹੀ ਹੈ। ਇਸ ਬੈਠਕ 'ਚ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ, ਜੰਮੂ-ਕਸ਼ਮੀਰ 'ਚ ਕਾਂਗਰਸ ਪ੍ਰਧਾਨ ਜੀ. ਏ. ਮੀਰ ਅਤੇ ਭਾਜਪਾ ਨੇਤਾ ਸਤ ਸ਼ਰਮਾ ਵੀ ਹਾਜ਼ਰ ਹਨ...
3 ਜੁਲਾਈ ਤੱਕ ਵਧੀ ਲਾਲੂ ਪ੍ਰਸਾਦ ਯਾਦਵ ਦੀ ਅਸਥਾਈ ਜ਼ਮਾਨਤ ਦੀ ਮਿਆਦ
. . .  1 day ago
ਪਟਨਾ, 22 ਜੂਨ- ਚਾਰਾ ਘੋਟਾਲਾ ਮਾਮਲੇ 'ਚ ਸਜ਼ਾ ਯਾਫ਼ਤਾ ਰਾਸ਼ਟਰੀ ਜਨਤਾ ਦਲ ਦੇ ਮੁਖੀ ਅਤੇ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਲਾਲੂ ਪ੍ਰਸਾਦ ਯਾਦਵ ਨੂੰ ਰਾਂਚੀ ਹਾਈਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਨੇ ਉਨ੍ਹਾਂ ਦੀ ਅਸਥਾਈ ਜ਼ਮਾਨਤ ਦੀ ਮਿਆਦ ਤਿੰਨ ਜੁਲਾਈ ਤੱਕ...
ਧਰਮਿੰਦਰ ਪ੍ਰਧਾਨ ਨੇ ਜਰਮਨ ਦੀ ਸਿੱਖਿਆ ਅਤੇ ਖੋਜ ਮੰਤਰੀ ਨਾਲ ਕੀਤੀ ਮੁਲਾਕਾਤ
. . .  1 day ago
ਬਰਲਿਨ, 22 ਜੂਨ- ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਨੇ ਅੱਜ ਬਰਲਿਨ 'ਚ ਜਰਮਨ ਦੀ ਸਿੱਖਿਆ ਅਤੇ ਖੋਜ ਮੰਤਰੀ ਅਨਜਾ ਕਰਲੀਜ਼ੇਕ ਨਾਲ ਮੁਲਾਕਾਤ ਕੀਤੀ...
ਜੰਮੂ-ਕਸ਼ਮੀਰ : ਅੱਤਵਾਦੀਆਂ ਨੇ ਪੁਲਿਸ ਅਤੇ ਸੀ. ਆਰ. ਪੀ. ਐਫ. ਦੀ ਸਾਂਝੀ ਟੀਮ 'ਤੇ ਸੁੱਟਿਆ ਗ੍ਰੇਨੇਡ
. . .  1 day ago
ਸ੍ਰੀਨਗਰ, 22 ਜੂਨ- ਦੱਖਣੀ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਪੈਂਦੇ ਤਰਾਲ ਸ਼ਹਿਰ 'ਚ ਬੱਸ ਸਟੈਂਡ ਦੇ ਨਜ਼ਦੀਕ ਅੱਤਵਾਦੀਆਂ ਵਲੋਂ ਅੱਜ ਪੁਲਿਸ ਅਤੇ ਸੀ. ਆਰ. ਪੀ. ਐਫ. ਦੀ ਸਾਂਝੀ ਟੀਮ 'ਤੇ ਗ੍ਰੇਨੇਡ ਨਾਲ ਹਮਲਾ ਕਰਨ ਦੀ ਸੂਚਨਾ ਪ੍ਰਾਪਤ ਹੋਈ ਹੈ। ਇਸ ਹਮਲੇ 'ਚ ਕਿਸੇ ਤਰ੍ਹਾਂ...
ਨਸ਼ੇ ਦੇ ਟੀਕੇ ਲਾਉਣ ਕਾਰਨ ਦੋ ਨੌਜਵਾਨਾਂ ਦੀ ਮੌਤ
. . .  1 day ago
ਛੇਹਰਟਾ, 22 ਜੂਨ (ਵਡਾਲੀ)- ਆਮ ਆਦਮੀ ਪਾਰਟੀ ਦੇ ਛੇਹਰਟਾ ਸਰਕਲ ਦੇ ਪ੍ਰਧਾਨ ਮੋਤੀ ਲਾਲ ਦੇ ਇਕਲੋਤੇ ਪੁੱਤਰ ਅਤੇ ਉਸ ਦੇ ਦੋਸਤ (24) ਦੀ ਨਸ਼ੇ ਦੇ ਟੀਕੇ ਲਾਉਣ ਕਾਰਨ ਮੌਤ ਹੋ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਬੁੱਧਵਾਰ ਨੂੰ ਆਮ...
ਪਤਨੀ ਦੇ ਪ੍ਰੇਮ ਸੰਬੰਧਾਂ ਕਾਰਨ ਨੌਜਵਾਨ ਦਾ ਕਤਲ
. . .  1 day ago
ਭਿੱਖੀ ਵਿੰਡ, 22 ਜੂਨ (ਸੁਰਜੀਤ ਕੁਮਾਰ ਬੌਬੀ) - ਅੱਜ ਪੁਲਿਸ ਥਾਣਾ ਭਿੱਖੀ ਵਿੰਡ ਅਧੀਨ ਆਉਂਦੇ ਪਿੰਡ ਮਾੜੀ ਨੋ ਆਬਾਦ ਵਿਖੇ ਬੀਤੀ ਰਾਤ ਇਕ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ ਮ੍ਰਿਤਕ ਲਵਪ੍ਰੀਤ ਸਿੰਘ (24) ਦੀ ਪਤਨੀ ਦੇ...
400 ਗ੍ਰਾਮ ਨਸ਼ੀਲਾ ਪਾਊਡਰ, ਪਿਸਤੌਲ ਤੇ ਨਗਦੀ ਸਮੇਤ ਦੋ ਕਾਬੂ
. . .  1 day ago
ਰੂਪਨਗਰ, 22 ਜੂਨ (ਮਨਜਿੰਦਰ ਸਿੰਘ ਚੱਕਲ) - ਜ਼ਿਲ੍ਹਾ ਪੁਲਿਸ ਵੱਲੋਂ ਗੈਂਗਸਟਰਾਂ, ਮਾੜੇ ਅਨਸਰਾਂ ਅਤੇ ਨਸ਼ਿਆਂ ਵਿਰੁੱਧ ਆਰੰਭੀ ਮੁਹਿੰਮ ਤਹਿਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਪਾਸੋਂ 400 ਗ੍ਰਾਮ ਨਸ਼ੀਲਾ ਪਾਊਡਰ ਅਤੇ .315 ਬੋਰ ਦੇਸੀ ਪਿਸਤੌਲ ਬਰਾਮਦ...
ਸੁਨਾਮ 'ਚ ਮੂਧੇ ਮੂੰਹ ਡਿੱਗਿਆ ਨਗਰ ਕੌਂਸਲ ਦੇ ਪ੍ਰਧਾਨ ਖਿਲਾਫ ਲਿਆਂਦਾ ਬੇਭਰੋਸਗੀ ਮਤਾ
. . .  1 day ago
ਪਰਵੇਜ਼ ਮੁਸ਼ੱਰਫ ਨੇ ਸਿਆਸੀ ਪਾਰਟੀ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  1 day ago
ਸੁਖਦੇਵ ਸਿੰਘ ਢੀਂਡਸਾ ਨੂੰ ਮਿਲਿਆ ਜੋਧਪੁਰ ਮੁਆਵਜ਼ਾ ਕੇਸ ਨਾਲ ਸਬੰਧਿਤ ਸਿੰਘਾਂ ਦਾ ਵਫ਼ਦ
. . .  1 day ago
ਕਾਂਗਰਸੀ ਆਗੂ ਦੇ ਬਿਆਨ ਦੀ ਰਵੀ ਸ਼ੰਕਰ ਪ੍ਰਸਾਦ ਨੇ ਕੀਤੀ ਆਲੋਚਨਾ
. . .  1 day ago
ਵਿਧਾਇਕ ਸੰਦੋਆ ਤੇ ਹਮਲਾ ਕਰਨ ਵਾਲੇ ਚਾਰ ਦਿਨਾਂ ਪੁਲਿਸ ਰਿਮਾਂਡ 'ਤੇ
. . .  1 day ago
ਬੰਬ ਦੀ ਸੂਚਨਾ ਮਿਲਣ 'ਤੇ ਲੰਡਨ ਦੇ ਚੈਰਿੰਗ ਸਟੇਸ਼ਨ ਨੂੰ ਕਰਵਾਇਆ ਗਿਆ ਖਾਲੀ
. . .  1 day ago
5 ਕਰੋੜ ਦੀ ਹੈਰੋਇਨ ਸਮੇਤ ਦੋਸ਼ੀ ਕਾਬੂ
. . .  1 day ago
ਮੁਠਭੇੜ 'ਚ ਚਾਰ ਅੱਤਵਾਦੀ ਢੇਰ
. . .  1 day ago
ਕੈਨੇਡਾ 'ਚ ਪੰਜਾਬੀ ਮੁੰਡਿਆਂ ਦੀਆਂ ਲੜਾਈਆਂ ਬਣ ਰਹੀਆਂ ਹਨ ਚਰਚਾ ਦਾ ਵਿਸ਼ਾ
. . .  1 day ago
ਭਾਰਤੀ ਕ੍ਰਿਕਟ ਕੰਟਰੋਲ ਬੋਰਡ ਦੀ ਬੈਠਕ 'ਚ ਸੌਰਵ ਗਾਂਗੁਲੀ ਸ਼ਾਮਲ
. . .  1 day ago
ਸ੍ਰੀਨਗਰ ਅਤੇ ਅਨੰਤਨਾਗ 'ਚ ਇੰਟਰਨੈੱਟ ਸੇਵਾਵਾਂ ਬੰਦ
. . .  1 day ago
ਭਾਜਪਾ ਨੇਤਾ ਸਰੋਜ ਪਾਂਡੇ ਨੇ ਰਾਹੁਲ ਗਾਂਧੀ ਨੂੰ ਕਿਹਾ 'ਮੰਦਬੁੱਧੀ'
. . .  1 day ago
ਅੱਤਵਾਦੀਆਂ ਨਾਲ ਮੁਠਭੇੜ 'ਚ ਇੱਕ ਪੁਲਿਸ ਜਵਾਨ ਸ਼ਹੀਦ, ਦੋ ਨਾਗਰਿਕ ਜ਼ਖ਼ਮੀ : ਐਸ. ਪੀ. ਵੈਦ
. . .  1 day ago
ਕਾਂਗਰਸ ਦੇ ਨੇਤਾ ਸੋਜ਼ ਦਾ ਬਿਆਨ, ਕਿਹਾ- ਆਜ਼ਾਦੀ ਚਾਹੁੰਦੇ ਹਨ ਕਸ਼ਮੀਰੀ
. . .  1 day ago
ਸੁਰੱਖਿਆ ਬਲਾਂ ਨਾਲ ਮੁਠਭੇੜ 'ਚ ਦੋ ਅੱਤਵਾਦੀ ਢੇਰ
. . .  1 day ago
10 ਸਾਲਾਂ ਬੱਚੇ ਦੇ ਸਿਰ 'ਚ ਮਾਰੀ ਗੋਲੀ
. . .  1 day ago
ਜਸਟਿਸ ਚੇਲਮੇਸ਼ਵਰ ਅੱਜ ਸੁਪਰੀਮ ਕੋਰਟ ਤੋਂ ਹੋਣਗੇ ਸੇਵਾ ਮੁਕਤ
. . .  1 day ago
ਅੱਤਵਾਦੀਆਂ ਤੇ ਜਵਾਨਾਂ ਵਿਚਾਲੇ ਮੁੱਠਭੇੜ
. . .  about 1 hour ago
ਰਾਸ਼ਟਰਪਤੀ ਕਿਊਬਾ ਪੁੱਜੇ
. . .  about 1 hour ago
ਨਸ਼ੇੜੀ ਨੇ ਆਪਣੇ ਮਾਂ ਬਾਪ ਦਾ ਕੀਤਾ ਕਤਲ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 13 ਜੇਠ ਸੰਮਤ 550
ਿਵਚਾਰ ਪ੍ਰਵਾਹ: ਕੌਮੀ ਬਦਇੰਤਜ਼ਾਮੀ ਦਾ ਪਹਿਲਾ ਲੱਛਣ ਮਹਿੰਗਾਈ ਅਤੇ ਦੂਜਾ ਜੰਗ ਹੁੰਦਾ ਹੈ। -ਅਰਨੈਸਟ ਹੈਮਿੰਗਵੇ
  •     Confirm Target Language  

ਖੇਡ ਸੰਸਾਰ

ਫਾਈਨਲ 'ਚ ਚੇਨਈ ਨਾਲ ਭਿੜੇਗੀ ਹੈਦਰਾਬਾਦ

ਕੋਲਕਾਤਾ, 25 ਮਈ (ਏਜੰਸੀ)-ਅੱਜ ਇੱਥੇ ਖੇਡੇ ਗਏ ਆਈ.ਪੀ.ਐਲ. ਮੈਚ ਵਿਚ ਸਨਰਾਈਜਰਜ਼ ਹੈਦਰਾਬਾਦ ਦੀ ਟੀਮ ਨਾਈਟ ਰਾਇਡਰਜ਼ ਕੋਲਕਾਤਾ ਨੂੰ ਹਰਾ ਕੇ ਫਾਈਨਲ ਵਿਚ ਪਹੁੰਚ ਗਈ | ਫਾਈਨਲ ਵਿਚ ਹੁਣ ਉਸ ਦਾ ਮੁਕਾਬਲਾ ਚੇਨਈ ਦੀ ਟੀਮ ਨਾਲ 27 ਮਈ ਨੂੰ ਹੋਵੇਗਾ | ਇਸ ਮੈਚ ਦੇ ਹੀਰੋ ਹੈਦਰਾਬਾਦ ਦੇ ਖਿਡਾਰੀ ਰਾਸ਼ਿਦ ਖਾਨ ਰਹੇ ਜਿਨ੍ਹਾਂ ਨੇ ਪਹਿਲਾਂ ਬੱਲੇਬਾਜ਼ੀ ਵਿਚ 10 ਗੇਂਦਾਂ ਵਿਚ 34 ਦੌੜਾਂ ਦੀ ਤੂਫ਼ਾਨੀ ਪਾਰੀ ਖੇਡ ਕੇ ਟੀਮ ਨੂੰ ਵਧੀਆ ਸਕੋਰ ਤੱਕ ਪਹੁੰਚਾਇਆ ਅਤੇ ਇਸ ਤੋਂ ਬਾਅਦ ਗੇਂਦਬਾਜ਼ੀ ਵਿਚ ਵੀ ਕਮਾਲ ਕਰਦੇ ਹੋਏ 4 ਓਵਰਾਂ ਵਿਚ 19 ਦੌੜਾਂ ਦੇ ਕੇ 3 ਵਿਕਟਾਂ ਲਈਆਂ¢ ਪਹਿਲਾਂ ਬੱਲੇਬਾਜ਼ੀ ਕਰਦਿਆਂ ਹੈਦਰਾਬਾਦ ਨੇ 20 ਓਵਰਾਂ ਵਿਚ 7 ਵਿਕਟਾਂ ਦੇ ਨੁਕਸਾਨ 'ਤੇ 174 ਦੌੜਾਂ ਬਣਾਈਆਂ | ਹੈਦਰਾਬਾਦ ਵਲੋਂ ਰਿਧੀਮਨ ਸਾਹਾ ਨੇ 35, ਸ਼ੇਖਰ ਧਵਨ ਨੇ 34 ਅਤੇ ਸ਼ਾਕਿਬ ਅਲ ਹਸਨ ਨੇ 28 ਦੌੜਾਂ ਦਾ ਯੋਗਦਾਨ ਦਿੱਤਾ¢ ਟੀਮ ਦੇ ਕਪਤਾਨ ਕੇਨ ਵਿਲੀਅਮਸਨ ਕੇਵਲ 4 ਦੌੜਾਂ ਬਣਾ ਕੇ ਆਊਟ ਹੋ ਗਏ | ਟੀਚੇ ਦਾ ਪਿੱਛਾ ਕਰਨ ਉਤਰੀ ਕੋਲਕਾਤਾ ਦੀ ਸ਼ੁਰੂਆਤ ਠੀਕ ਰਹੀ ਅਤੇ ਇਕ ਸਮੇਂ ਟੀਮ ਦਾ ਸਕੋਰ 2 ਵਿਕਟ 'ਤੇ 8.3 ਓਵਰਾਂ ਵਿਚ 87 ਸੀ ਪਰ ਇਸ ਤੋਂ ਬਾਅਦ ਖਿਡਾਰੀ ਜਲਦੀ ਜਲਦੀ ਆਊਟ ਹੁੰਦੇ ਗਏ | ਕੋਲਕਾਤਾ ਦੀ ਟੀਮ 20 ਓਵਰਾਂ ਵਿਚ 9 ਵਿਕਟ ਦੇ ਨੁਕਸਾਨ 'ਤੇ ਕੇਵਲ 161 ਦੌੜਾਂ ਹੀ ਬਣਾ ਸਕੀ |

ਸੇਰੇਨਾ ਅਤੇ ਵੀਨਸ ਵਿਲੀਅਮਸ ਨੂੰ ਫ੍ਰੈਂਚ ਓਪਨ ਲਈ ਮਿਲਿਆ ਵਾਈਲਡ ਕਾਰਡ

ਪੈਰਿਸ, 25 ਮਈ (ਏਜੰਸੀ)- ਸੇਰੇਨਾ ਅਤੇ ਵੀਨਸ ਵਿਲੀਅਮਸ ਭੈਣਾਂ ਨੂੰ ਫ੍ਰੈਂਚ ਓਪਨ ਮਹਿਲਾ ਡਬਲ ਲਈ ਵਾਈਲਡ ਕਾਰਡ ਦਿੱਤਾ ਗਿਆ ਹੈ | ਵਿਲੀਅਮਸ ਭੈਣਾਂ ਰੋਲਾਂ ਗੈਰਾਂ 'ਤੇ ਤੀਸਰਾ ਿਖ਼ਤਾਬ ਜਿੱਤਣ ਦਾ ਯਤਨ ਕਰਨਗੀਆਂ | ਇਸ ਤੋਂ ਪਹਿਲਾਂ ਉਨ੍ਹਾਂ ਨੇ ਇਹ 1999 ਅਤੇ 2010 ਵਿਚ ...

ਪੂਰੀ ਖ਼ਬਰ »

ਆਈ. ਸੀ. ਸੀ. ਦਾ ਫ਼ੈਸਲਾ

ਮੈਦਾਨ 'ਤੇ ਸਮਾਰਟ ਘੜੀਆਂ ਨਹੀਂ ਪਾ ਸਕਦੇ ਖਿਡਾਰੀ

ਦੁਬਈ, 25 ਮਈ (ਏਜੰਸੀ)-ਅੰਤਰਰਾਸ਼ਟਰੀ ਕਿ੍ਕਟ ਪਰਿਸ਼ਦ ਨੇ ਖੇਡ ਤੋਂ ਭਿ੍ਸ਼ਟਾਚਾਰ ਖ਼ਤਮ ਕਰਨ ਵੱਲ ਕਦਮ ਚੁੱਕਦੇ ਹੋਏ ਖਿਡਾਰੀਆਂ ਅਤੇ ਅਧਿਕਾਰੀਆਂ 'ਤੇ ਖੇਡ ਦੇ ਸਮੇਂ ਮੈਦਾਨ 'ਤੇ ਅਤੇ ਡ੍ਰੈਸਿੰਗ ਰੂਮ ਵਿਚ ਕਿਸੇ ਵੀ ਤਰ੍ਹਾਂ ਦੇ ਸੰਚਾਰ ਉਪਕਰਨ ਅਤੇ ਸਮਾਰਟ ਘੜੀਆਂ ਦੇ ...

ਪੂਰੀ ਖ਼ਬਰ »

ਕੰਚਨਜੰਗਾ ਫ਼ਤਹਿ ਕਰਨ ਵਾਲੇ ਸਭ ਤੋਂ ਘੱਟ ਉਮਰ ਦੇ ਪਰਬਤਆਰੋਹੀ ਬਣੇ ਅਰਜੁਨ

ਸੇਰਾਮ (ਨੇਪਾਲ), 25 ਮਈ (ਏਜੰਸੀ)-ਪਰਬਤਆਰੋਹੀ ਅਰਜੁਨ ਵਾਜਪੇਈ ਨੇ ਵਿਸ਼ਵ ਦੀ ਤੀਸਰੀ ਸਭ ਤੋਂ ਉੱਚੀ ਚੋਟੀ (8,000 ਮੀਟਰ ਤੋਂ ਵੱਧ) ਕੰਚਨਜੰਗਾ ਨੂੰ ਫ਼ਤਹਿ ਕਰ ਕੇ ਇਤਿਹਾਸ ਬਣਾ ਦਿੱਤਾ ਹੈ¢ ਉਹ ਇਸ ਚੋਟੀ ਨੂੰ ਫ਼ਤਹਿ ਕਰਨ ਵਾਲੇ ਸਭ ਤੋਂ ਘੱਟ ਉਮਰ ਦੇ ਪਰਬਤਆਰੋਹੀ ਬਣ ਗਏ ਹਨ | ...

ਪੂਰੀ ਖ਼ਬਰ »

ਕੈਨੇਡਾ ਟੀ-20 ਲੀਗ 'ਚ ਖੇਡਣਗੇ ਪਾਬੰਦੀਸ਼ੁਦਾ ਸਟੀਵ ਸਮਿਥ

ਮੈਲਬੌਰਨ, 25 ਮਈ (ਏਜੰਸੀ)- ਆਸਟ੍ਰੇਲੀਆ ਦੇ ਪਾਬੰਦੀਸ਼ੁਦਾ ਕਪਤਾਨ ਸਟੀਵ ਸਮਿਥ 28 ਜੂਨ ਤੋਂ ਸ਼ੁਰੂ ਹੋਣ ਜਾ ਰਹੀ ਸ਼ੁਰੂਆਤੀ ਗਲੋਬਲ ਟੀ-20 ਕੈਨੇਡਾ ਮੁਕਾਬਲੇ ਵਿਚ ਮਾਰਕੀ ਖਿਡਾਰੀ ਦੇ ਬਤੌਰ ਕਿ੍ਕਟ ਵਿਚ ਵਾਪਸੀ ਕਰਨਗੇ¢ ਦੱਖਣੀ ਅਫ਼ਰੀਕਾ ਿਖ਼ਲਾਫ਼ ਕੇਪ ਟਾਊਨ ਵਿਚ ...

ਪੂਰੀ ਖ਼ਬਰ »

ਹਾਕੀ ਇੰਡੀਆ ਨੇ ਐਫ.ਆਈ.ਐਚ. ਚੈਂਪੀਅਨਸ ਟਰਾਫ਼ੀ ਤੋਂ ਪਹਿਲਾਂ ਕੈਂਪ ਲਈ ਚੁਣੇ 48 ਖਿਡਾਰੀ

ਨਵੀਂ ਦਿੱਲੀ, 25 ਮਈ (ਏਜੰਸੀ)- ਹਾਕੀ ਇੰਡੀਆ ਨੇ ਨੀਦਰਲੈਂਡ ਵਿਚ ਹੋਣ ਵਾਲੀ ਐਫ.ਆਈ.ਐਚ. ਪੁਰਸ਼ ਚੈਂਪੀਅਨਸ ਟਰਾਫ਼ੀ ਤੋਂ ਪਹਿਲਾਂ 21 ਦਿਨਾ ਰਾਸ਼ਟਰੀ ਕੈਂਪ ਲਈ ਅੱਜ 48 ਖਿਡਾਰੀਆਂ ਦੀ ਚੋਣ ਕੀਤੀ ਹੈ¢ ਇਹ ਕੈਂਪ 28 ਮਈ ਤੋਂ ਬੈਂਗਲੁਰੂ ਦੇ ਭਾਰਤੀ ਖੇਡ ਆਥਰਟੀ ਵਿਚ ਸ਼ੁਰੂ ...

ਪੂਰੀ ਖ਼ਬਰ »

ਪਾਕਿਸਤਾਨ ਨੇ ਲਈ ਇੰਗਲੈਂਡ ਿਖ਼ਲਾਫ਼ 166 ਦੌੜਾਂ ਦੀ ਬੜ੍ਹਤ

ਲੰਡਨ, 25 ਮਈ (ਏਜੰਸੀ)-ਇੱਥੇ ਲੰਡਨ ਦੇ ਲਾਰਡਸ ਸਟੇਡੀਅਮ ਵਿਚ ਇੰਗਲੈਂਡ ਅਤੇ ਪਾਕਿਸਤਾਨ ਵਿਚਾਕਰ ਖੇਡੇ ਜਾ ਰਹੇ ਪਹਿਲੇ ਟੈਸਟ ਦੇ ਦੂਸਰੇ ਦਿਨ ਪਾਕਿਸਤਾਨ ਦੀ ਟੀਮ ਨੇ 166 ਦੌੜਾਂ ਦੀ ਬੜ੍ਹਤ ਲੈ ਕੇ ਮੈਚ 'ਤੇ ਚੰਗੀ ਪਕੜ ਬਣਾ ਲਈ¢ ਦੂਜੇ ਦਿਨ ਦਾ ਖੇਡ ਖ਼ਤਮ ਹੋਣ ਤੱਕ ...

ਪੂਰੀ ਖ਼ਬਰ »

ਏਸ਼ੀਅਨ ਖੇਡਾਂ 'ਚ ਦੇਸ਼ ਲਈ ਤਗਮਾ ਜਿੱਤਣਾ ਅਗਲਾ ਨਿਸ਼ਾਨਾ-ਸਤਨਾਮ ਸਿੰਘ ਭੰਮਰਾ

ਪਟਿਆਲਾ, 25 ਮਈ (ਚਹਿਲ)-ਬਾਸਕਟਬਾਲ ਜਗਤ ਦੀ ਸਭ ਤੋਂ ਮਹਿੰਗੀ ਤੇ ਵੱਡੀ ਅਮਰੀਕਾ 'ਚ ਹੋਣ ਵਾਲੀ ਲੀਗ ਐਨ.ਬੀ.ਏ. 'ਚ ਖੇਡਣ ਦਾ ਮਾਣ ਪ੍ਰਾਪਤ ਕਰਨ ਵਾਲੇ ਪਹਿਲੇ ਭਾਰਤੀ ਸਿਤਾਰੇ ਸਤਨਾਮ ਸਿੰਘ ਭੰਮਰਾ ਦਾ ਅਗਲਾ ਨਿਸ਼ਾਨਾ ਦੇਸ਼ ਲਈ ਜਕਾਰਤਾ ਏਸ਼ੀਅਨ ਖੇਡਾਂ 'ਚੋਂ ਤਗਮਾ ...

ਪੂਰੀ ਖ਼ਬਰ »

ਨਿਪਾਹ ਵਾਇਰਸ ਕਾਰਨ ਨਿਸ਼ਾਨੇਬਾਜ਼ੀ ਮੁਕਾਬਲੇ ਦਿੱਲੀ 'ਚ

ਨਵੀਂ ਦਿੱਲੀ, 25 ਮਈ (ਏਜੰਸੀ)-ਕੇਰਲ 'ਚ ਫੈਲੇ ਨਿਪਾਹ ਵਾਇਰਸ ਕਾਰਨ ਰਾਸ਼ਟਰੀ ਨਿਸ਼ਾਨੇਬਾਜ਼ੀ ਸੰਘ ਨੇ 18ਵੀਂ ਕੁਮਾਰ ਸੁਰਿੰਦਰ ਸਿੰਘ ਕਮੇਟੀ ਚੈਂਪੀਅਨਸ਼ਿਪ ਨੂੰ ਤਿਰੂਵੰਤਪਰੂਮ ਦੀ ਬਜਾਏ ਦਿੱਲੀ ਵਿਚ ਕਰਵਾਉਣ ਦਾ ਫ਼ੈਸਲਾ ਕੀਤਾ ਹੈ | ਰਾਈਫਲ ਅਤੇ ਪਿਸਟਲ ...

ਪੂਰੀ ਖ਼ਬਰ »

ਸ੍ਰੀਲੰਕਾ ਬੱਲੇਬਾਜ਼ ਧਨੰਜੇ ਦੇ ਪਿਤਾ ਦੀ ਗੋਲੀ ਮਾਰ ਕੇ ਹੱਤਿਆ

ਕਲੰਬੋ, 25 ਮਈ (ਏਜੰਸੀ)- ਸ੍ਰੀਲੰਕਾ ਕਿ੍ਕਟ ਟੀਮ ਦੇ ਬੱਲੇਬਾਜ਼ ਧਨੰਜੇ ਡੀ ਸਿਲਵਾ ਦੇ ਪਿਤਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ, ਇਸ ਕਾਰਨ ਸਿਲਵਾ ਵੈਸਟਇੰਡੀਜ਼ ਦੌਰੇ ਲਈ ਟੀਮ ਵਿਚ ਸ਼ਾਮਿਲ ਨਹੀਂ ਹੋ ਸਕਣਗੇ | ਵੀਰਵਾਰ ਰਾਤ ਨੂੰ ਕਿਸੇ ਅਣਪਛਾਤੇ ਵਿਅਕਤੀ ਨੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX