ਤਾਜਾ ਖ਼ਬਰਾਂ


ਅਕਾਲੀ ਦਲ ਟਕਸਾਲੀ ਦੇ ਉਮੀਦਵਾਰ ਬੀਰਦਵਿੰਦਰ ਸਿੰਘ ਨੇ ਦਾਖਲ ਕਰਵਾਏ ਨਾਮਜ਼ਦਗੀ ਪੱਤਰ
. . .  26 minutes ago
ਰੋਪੜ, 26 ਅਪ੍ਰੈਲ - ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਉਮੀਦਵਾਰ ਬੀਰਦਵਿੰਦਰ ਸਿੰਘ ਸਾਬਕਾ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਨੇ ਨਾਮਜ਼ਦਗੀ ਕਾਗ਼ਜ਼ ਦਾਖਲ ਕੀਤੇ। ਇਸ ਮੌਕੇ ਪਾਰਟੀ ਦੇ ਪ੍ਰਧਾਨ ਰਣਜੀਤ ਸਿੰਘ ....
ਭਾਜਪਾ ਨੇਤਾ ਮਹਾਦੇਵ ਸਰਕਾਰ ਦੇ ਖ਼ਿਲਾਫ਼ ਚੋਣ ਕਮਿਸ਼ਨ ਦੀ ਕਾਰਵਾਈ, ਅਗਲੇ 48 ਘੰਟੇ ਨਹੀਂ ਕਰ ਸਕਣਗੇ ਚੋਣ ਪ੍ਰਚਾਰ
. . .  52 minutes ago
ਨਵੀਂ ਦਿੱਲੀ, 26 ਅਪ੍ਰੈਲ- ਚੋਣ ਕਮਿਸ਼ਨ ਨੇ ਨਾਦੀਆ ਦੇ ਭਾਜਪਾ ਜ਼ਿਲ੍ਹਾ ਪ੍ਰਧਾਨ ਮਹਾਦੇਵ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਉਨ੍ਹਾਂ 'ਤੇ 22 ਅਪ੍ਰੈਲ ਨੂੰ ਕ੍ਰਿਸ਼ਨਾ ਨਗਰ ਸਰਕਾਰੀ ਕਾਲਜ 'ਚ ਇਕ ਜਨਤਕ ਮੀਟਿੰਗ ਦੇ ਦੌਰਾਨ ਟੀ.ਐਮ.ਸੀ. ਦੇ ਨਿੱਜੀ ਜੀਵਨ ਨੂੰ ਲੈ ਕੇ .....
ਭੀਖੀ ਥਾਣੇ ਦੇ ਹੌਲਦਾਰ ਨੇ ਕੀਤੀ ਖ਼ੁਦਕੁਸ਼ੀ
. . .  about 1 hour ago
ਭੀਖੀ, 26 ਅਪ੍ਰੈਲ (ਬਲਦੇਵ ਸਿੰਘ ਸਿੱਧੂ)- ਜ਼ਿਲ੍ਹਾ ਮਾਨਸਾ ਦੇ ਥਾਣਾ ਭੀਖੀ ਦੇ ਹੌਲਦਾਰ ਜੁਗਰਾਜ ਸਿੰਘ ਵੱਲੋਂ ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਥਾਣੇ ਦੇ ਕਵਾਟਰ 'ਚ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਏ ਜਾਣ ਦੀ ਖ਼ਬਰ ਹੈ। ਭੀਖੀ ਪੁਲਿਸ ਨੇ 174 ਦੀ ਕਾਰਵਾਈ ਕਰਦਿਆਂ ....
ਲੋਕਾਂ ਦੀ ਹਿੰਮਤ ਨਾਲ ਸੈਂਕੜੇ ਏਕੜ ਕਣਕ ਦੀ ਫ਼ਸਲ ਅੱਗ 'ਚ ਸੜਨ ਤੋਂ ਬਚੀ
. . .  about 1 hour ago
ਨੂਰਪੁਰ ਬੇਦੀ, 26 ਅਪ੍ਰੈਲ (ਹਰਦੀਪ ਸਿੰਘ ਢੀਂਡਸਾ)- ਰੂਪਨਗਰ ਜ਼ਿਲ੍ਹੇ ਦੇ ਪਿੰਡ ਅਬਿਆਣਾ ਕਲਾਂ ਵਿਖੇ ਅੱਜ ਲੋਕਾਂ ਦੀ ਹਿੰਮਤ ਨੇ ਸੈਂਕੜੇ ਏਕੜ ਕਣਕ ਦੀ ਖੜ੍ਹੀ ਫ਼ਸਲ ਨੂੰ ਅੱਗ ਦੀ ਲਪੇਟ 'ਚ ਜਾਣ ਤੋਂ ਬਚਾ ਲਿਆ। ਇਸ ਪਿੰਡ ਦੇ ਇੱਕ ਕਿਸਾਨ ਦੇ ਖੇਤ 'ਚ ਅੱਗ ਲੱਗਣ....
ਤਿੰਨ ਬੱਚਿਆਂ ਦੇ ਪਿਉ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
. . .  about 1 hour ago
ਪੁਰਖਾਲੀ, 26 ਅਪ੍ਰੈਲ (ਅੰਮ੍ਰਿਤਪਾਲ ਸਿੰਘ ਬੰਟੀ) - ਇੱਥੋਂ ਨੇੜਲੇ ਪਿੰਡ ਅਕਬਰਪੁਰ ਵਿਖੇ ਇੱਕ ਵਿਅਕਤੀ ਵੱਲੋਂ ਫਾਹਾ ਲੈ ਖ਼ੁਦਕੁਸ਼ੀ ਕੀਤੇ ਜਾਣ ਦੀ ਖ਼ਬਰ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਹਰਚੰਦ ਸਿੰਘ ਸਾਬਕਾ ਸਰਪੰਚ 2 ਧੀਆਂ ਅਤੇ ਇੱਕ ਲੜਕੇ ਦਾ ਪਿਉ......
ਤਰੁੱਟੀਆਂ ਕਾਰਨ ਨਾਮਜ਼ਦਗੀ ਪੱਤਰ ਨਹੀਂ ਭਰ ਸਕੇ ਪ੍ਰੋ. ਸਾਧੂ ਸਿੰਘ
. . .  about 1 hour ago
ਫ਼ਰੀਦਕੋਟ, 26 ਅਪ੍ਰੈਲ (ਜਸਵੰਤ ਸਿੰਘ ਪੁਰਬਾ)- ਲੋਕ ਸਭਾ ਹਲਕਾ ਰਾਖਵਾਂ ਫ਼ਰੀਦਕੋਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਮੌਜੂਦਾ ਸੰਸਦ ਮੈਂਬਰ ਪ੍ਰੋ. ਸਾਧੂ ਸਿੰਘ ਅੱਜ ਆਪਣੇ ਨਾਮਜ਼ਦਗੀ ਪੱਤਰ 'ਚ ਕੁੱਝ ਤਰੁੱਟੀਆਂ ਕਾਰਨ ਜ਼ਿਲ੍ਹਾ ਚੋਣ ਅਧਿਕਾਰੀ ਕੁਮਾਰ ਸੌਰਭ ਰਾਜ ....
14 ਦਿਨਾਂ ਦੀ ਨਿਆਇਕ ਹਿਰਾਸਤ 'ਚ ਰੋਹਿਤ ਸ਼ੇਖਰ ਦੀ ਪਤਨੀ ਅਪੂਰਵਾ
. . .  about 2 hours ago
ਦੇਹਰਾਦੂਨ, 26 ਅਪ੍ਰੈਲ- ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਐਨ.ਡੀ. ਤਿਵਾੜੀ ਦੇ ਬੇਟੇ ਰੋਹਿਤ ਸ਼ੇਖਰ ਤਿਵਾੜੀ ਹੱਤਿਆ ਕਾਂਡ 'ਚ ਪਤਨੀ ਅਪੂਰਵਾ ਤਿਵਾੜੀ ਨੂੰ ਦਿੱਲੀ ਦੀ ਸਾਕੇਤ ਅਦਾਲਤ 14 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਹੈ। ਅਪੂਰਵਾ ਤਿਵਾੜੀ ਨੇ ਦਿੱਲੀ ....
ਪਾਕਿਸਤਾਨ ਦੇ ਪ੍ਰਸਿੱਧ ਤੀਰਥ ਸਥਾਨ 'ਤੇ ਲੂ ਲੱਗਣ ਕਾਰਨ 15 ਲੋਕਾਂ ਦੀ ਮੌਤ
. . .  about 2 hours ago
ਇਸਲਾਮਾਬਾਦ, 26 ਅਪ੍ਰੈਲ- ਪਾਕਿਸਤਾਨ ਦੇ ਸਿੰਧ ਸੂਬੇ 'ਚ ਇੱਕ ਤੀਰਥ ਸਥਾਨ 'ਤੇ ਸਾਲਾਨਾ ਧਾਰਮਿਕ ਰੀਤ 'ਚ ਭਾਗ ਲੈਣ ਦੌਰਾਨ ਲੂ ਲੱਗਣ ਕਾਰਨ ਘੱਟੋ-ਘੱਟ 15 ਲੋਕਾਂ ਦੀ ਮੌਤ ਹੋ ਗਈ। ਇੱਕ ਅਧਿਕਾਰੀ ਨੇ ਅੱਜ ਇਹ ਜਾਣਕਾਰੀ ਦਿੱਤੀ। ਇਸ ਬਾਰੇ ਸਹਿਵਾਨ...
ਗ਼ਰੀਬ ਕਿਸਾਨ ਦੀ ਖੜੀ ਫ਼ਸਲ ਸੜ ਕੇ ਹੋਈ ਸੁਆਹ
. . .  about 2 hours ago
ਲੌਂਗੋਵਾਲ, 25 ਅਪ੍ਰੈਲ (ਸ.ਸ.ਖੰਨਾ) - ਇੱਥੋਂ ਨੇੜਲੇ ਪਿੰਡ ਨਾਲ ਲਗਦੇ ਮੰਡੇਰ ਕਲਾਂ ਰੋਡ ਵਿਖੇ ਗ਼ਰੀਬ ਕਿਸਾਨ ਗੁਰਮੇਲ ਸਿੰਘ ਵਾਸੀ ਪੱਤੀ ਝਾੜੋ ਦੀ ਦੋ ਏਕੜ ਖੜ੍ਹੀ ਕਣਕ ਬਿਲਕੁਲ ਸੜਕੇ ਸਵਾਹ ਹੋ ਗਈ। ਪੀੜਤ ਕਿਸਾਨ ਵੱਲੋਂ ਦੋ ਕਿੱਲੇ ਜ਼ਮੀਨ ਬਲਬੀਰ ਸਿੰਘ ....
ਖਰੜ 'ਚ ਪੁਲਿਸ ਨੇ ਫੜੀਆਂ ਸ਼ਰਾਬ ਦੀਆਂ 180 ਪੇਟੀਆਂ
. . .  about 2 hours ago
ਖਰੜ, 26 ਅਪ੍ਰੈਲ (ਗੁਰਮੁੱਖ ਸਿੰਘ ਮਾਨ)- ਸੰਨੀ ਐਨਕਲੇਵ ਪੁਲਿਸ ਚੌਕੀ ਖਰੜ ਵਲੋਂ ਅੱਜ ਸ਼ਰਾਬ ਦੀਆਂ 180 ਪੇਟੀਆਂ ਫੜੀਆਂ ਗਈਆਂ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਚੌਕੀ ਇੰਚਾਰਜ ਕੇਵਲ ਸਿੰਘ ਨੇ ਦੱਸਿਆ ਕਿ ਸ਼ਰਾਬ ਦੀਆਂ ਇਹ ਪੇਟੀਆਂ...
ਪੰਥ ਤੋਂ ਛੇਕੇ ਹੋਏ ਸਿਆਸੀ ਲੀਡਰ ਨੂੰ ਸਿੱਖ ਸੰਗਤਾਂ ਨਾ ਲਗਾਉਣ ਮੂੰਹ : ਗਿਆਨੀ ਹਰਪ੍ਰੀਤ ਸਿੰਘ
. . .  about 2 hours ago
ਪਟਿਆਲਾ, 26 ਅਪ੍ਰੈਲ (ਅਮਨਦੀਪ ਸਿੰਘ)- ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬਾਨ ਗਿਆਨੀ ਹਰਪ੍ਰੀਤ ਸਿੰਘ ਨੇ ਕਰਤਾਰਪੁਰ ਲਾਂਘੇ ਨੂੰ ਲੈ ਕੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਨੇ ਕਿਹਾ ਹੈ ਕਿ ਸਿੱਖ ਸੰਗਤਾਂ ਦੀ ਮੰਗ ਜਲਦ ਪੂਰੀ ਹੋਣ ਜਾ ....
ਸੰਨੀ ਦਿਓਲ ਫ਼ਿਲਮੀ ਫੌਜੀ ਹੈ ਤੇ ਮੈਂ ਅਸਲੀ ਫੌਜੀ ਹਾਂ, ਅਸੀਂ ਉਸ ਨੂੰ ਹਰਾ ਦੇਵਾਂਗੇ- ਕੈਪਟਨ
. . .  about 2 hours ago
ਚੰਡੀਗੜ੍ਹ, 26 ਅਪ੍ਰੈਲ- ਲੋਕ ਸਭਾ ਚੋਣਾਂ 2019 'ਚ ਪੰਜਾਬ ਦੇ ਲੋਕ ਸਭਾ ਹਲਕੇ ਗੁਰਦਾਸਪੁਰ ਤੋਂ ਬਾਲੀਵੁੱਡ ਅਦਾਕਾਰ ਅਤੇ ਭਾਜਪਾ ਉਮੀਦਵਾਰ ਸੰਨੀ ਦਿਓਲ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੰਨੀ ਦਿਓਲ...
ਅੱਗ ਲੱਗਣ ਕਾਰਨ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਕਣਕ ਕੁੱਝ ਹੀ ਮਿੰਟਾਂ 'ਚ ਸੜ ਕੇ ਹੋਈ ਸੁਆਹ
. . .  about 2 hours ago
ਭੁਲੱਥ, 26 ਅਪ੍ਰੈਲ (ਮਨਜੀਤ ਸਿੰਘ ਰਤਨ)- ਇੱਥੋਂ ਥੋੜ੍ਹੀ ਦੂਰੀ 'ਤੇ ਪਿੰਡ ਮਾਡਲ ਟਾਊਨ ਦੇ ਕਿਸਾਨਾਂ ਦੇ ਖੇਤਾਂ ਨੂੰ ਅੱਗ ਲੱਗਣ ਕਾਰਨ 8 ਕਿੱਲੇ ਤੋਂ ਵੱਧ ਕਣਕ ਸੜ ਕੇ ਸੁਆਹ ਹੋ ਗਈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪੀੜਤ ਕਿਸਾਨ ਗੁਰਜੀਤ ਸਿੰਘ ਵਾਸੀ ਪਿੰਡ ਮਾਡਲ ....
ਕਾਂਗਰਸੀ ਉਮੀਦਵਾਰ ਸੁਨੀਲ ਜਾਖੜ ਨੇ ਦਾਖ਼ਲ ਕਰਵਾਏ ਨਾਮਜ਼ਦਗੀ ਪੱਤਰ
. . .  about 3 hours ago
ਗੁਰਦਾਸਪੁਰ, 26 ਅਪ੍ਰੈਲ (ਗੁਰਪ੍ਰਤਾਪ ਸਿੰਘ)- ਲੋਕ ਸਭਾ ਚੋਣਾਂ ਨੂੰ ਲੈ ਕੇ ਅੱਜ ਲੋਕ ਸਭਾ ਹਲਕਾ ਗੁਰਦਾਸਪੁਰ ਸੀਟ ਤੋਂ ਕਾਂਗਰਸੀ ਉਮੀਦਵਾਰ ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਜ਼ਿਲ੍ਹਾ ਚੋਣ ਅਫ਼ਸਰ ਕਮ ....
ਔਰਤ ਇੰਸਪੈਕਟਰ ਦੀ ਕੁੱਟਮਾਰ ਕਰਨ ਵਾਲੇ ਕਲੋਨਾਈਜ਼ਰ ਨੂੰ ਮਹਿਲਾ ਕਮਿਸ਼ਨ ਨੇ ਕੀਤਾ ਤਲਬ
. . .  about 3 hours ago
ਲੁਧਿਆਣਾ, 26 ਅਪ੍ਰੈਲ (ਅਮਰੀਕ ਸਿੰਘ ਬੱਤਰਾ)- ਸਥਾਨਕ ਤਾਜਪੁਰ ਰੋਡ 'ਤੇ ਅਣਅਧਿਕਾਰਕ ਕਾਲੋਨੀ 'ਚ ਹੋ ਰਹੀ ਗ਼ੈਰ-ਕਾਨੂੰਨੀ ਉਸਾਰੀ ਢਾਹੁਣ ਗਈ ਨਗਰ ਨਿਗਮ ਦੀ ਇਮਾਰਤੀ ਸ਼ਾਖਾ ਦੀ ਟੀਮ 'ਚ ਸ਼ਾਮਲ ਔਰਤ ਨਿਰੀਖਕ (ਇੰਸਪੈਕਟਰ) ਕਸ਼ਿਸ਼ ਗਰਗ ਨੂੰ ਥੱਪੜ...
ਸੁਖਪਾਲ ਖਹਿਰਾ ਨੇ ਬਠਿੰਡਾ ਤੋਂ ਭਰਿਆ ਨਾਮਜ਼ਦਗੀ ਪੱਤਰ
. . .  about 3 hours ago
ਆਈ.ਐਨ.ਐਸ. ਵਿਕਰਮਾਦਿਤਿਆ 'ਚ ਲੱਗੀ ਅੱਗ, ਲੈਫ਼ਟੀਨੈਂਟ ਕਮਾਂਡਰ ਦੀ ਮੌਤ
. . .  about 3 hours ago
ਬਠਿੰਡਾ ਤੋਂ 'ਆਪ' ਉਮੀਦਵਾਰ ਪ੍ਰੋ. ਬਲਜਿੰਦਰ ਵਲੋਂ ਨਾਮਜ਼ਦਗੀ ਪੱਤਰ ਦਾਖ਼ਲ
. . .  about 4 hours ago
ਲੋਕ ਦੇਸ਼ ਦਾ ਸ਼ਾਸਨ ਕਾਂਗਰਸ ਦੇ ਹੱਥ 'ਚ ਦੇਣ ਲਈ ਤਿਆਰ- ਬੀਬੀ ਭੱਠਲ
. . .  about 4 hours ago
ਬਠਿੰਡਾ ਤੋਂ ਬੀਬਾ ਬਾਦਲ ਨੇ ਦਾਖ਼ਲ ਕੀਤਾ ਨਾਮਜ਼ਦਗੀ ਕਾਗ਼ਜ਼
. . .  about 4 hours ago
ਨੀਰਵ ਮੋਦੀ ਦੀ ਜ਼ਮਾਨਤ ਪਟੀਸ਼ਨ ਲੰਡਨ ਕੋਰਟ ਵੱਲੋਂ ਖ਼ਾਰਜ
. . .  about 4 hours ago
ਪਟਿਆਲਾ ਤੋਂ ਸੁਰਜੀਤ ਸਿੰਘ ਰੱਖੜਾ ਨੇ ਦਾਖ਼ਲ ਕਰਾਇਆ ਨਾਮਜ਼ਦਗੀ ਪੱਤਰ
. . .  about 5 hours ago
ਖਡੂਰ ਸਾਹਿਬ ਤੋਂ 'ਆਪ' ਉਮੀਦਵਾਰ ਮਨਜਿੰਦਰ ਸਿੰਘ ਸਿੱਧੂ ਨੇ ਭਰਿਆ ਨਾਮਜ਼ਦਗੀ ਪੱਤਰ
. . .  about 5 hours ago
ਜਲੰਧਰ 'ਚ ਨਾਮਜ਼ਦਗੀ ਭਰਨ ਵੇਲੇ ਆਹਮੋ-ਸਾਹਮਣੇ ਹੋਏ ਅਕਾਲੀ ਦਲ ਤੇ ਬਸਪਾ ਦੇ ਸਮਰਥਕ
. . .  about 5 hours ago
ਆਸਾਰਾਮ ਦੇ ਬੇਟੇ ਨਰਾਇਣ ਸਾਈਂ ਜਬਰ ਜਨਾਹ ਮਾਮਲੇ 'ਚ ਦੋਸ਼ੀ ਕਰਾਰ
. . .  about 5 hours ago
ਫ਼ਰੀਦਕੋਟ ਤੋਂ ਗੁਲਜ਼ਾਰ ਸਿੰਘ ਰਣੀਕੇ ਨੇ ਨਾਮਜ਼ਦਗੀ ਪੱਤਰ ਭਰਿਆ
. . .  about 3 hours ago
ਖਡੂਰ ਸਾਹਿਬ ਤੋਂ ਬੀਬੀ ਜਗੀਰ ਕੌਰ ਨੇ ਭਰੇ ਨਾਮਜ਼ਦਗੀ ਪੱਤਰ
. . .  about 5 hours ago
ਚਰਨਜੀਤ ਸਿੰਘ ਅਟਵਾਲ ਨੇ ਦਾਖ਼ਲ ਕੀਤਾ ਨਾਮਜ਼ਦਗੀ ਪੱਤਰ
. . .  about 5 hours ago
ਰੋਡ ਸ਼ੋਅ ਕਰਨ ਤੋਂ ਬਾਅਦ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਪਹੁੰਚੇ ਸਿਮਰਨਜੀਤ ਮਾਨ
. . .  about 5 hours ago
ਭਾਜਪਾ 'ਚ ਸ਼ਾਮਲ ਹੋਏ ਗਾਇਕ ਦਲੇਰ ਮਹਿੰਦੀ
. . .  about 5 hours ago
ਭਿਆਨਕ ਸੜਕ ਹਾਦਸੇ 'ਚ ਸਾਈਕਲ ਸਵਾਰ ਅਤੇ ਕਾਰ ਚਾਲਕ ਦੀ ਮੌਤ
. . .  about 5 hours ago
ਲੁਧਿਆਣਾ 'ਚ 'ਆਪ' ਉਮੀਦਵਾਰ ਪ੍ਰੋ. ਗਿੱਲ ਵਲੋਂ ਨਾਮਜ਼ਦਗੀ ਕਾਗ਼ਜ਼ ਦਾਖ਼ਲ
. . .  about 6 hours ago
ਨਜਾਇਜ਼ ਸ਼ਰਾਬ ਸਮੇਤ ਇੱਕ ਵਿਅਕਤੀ ਕਾਬੂ
. . .  about 6 hours ago
ਭਗਵੰਤ ਮਾਨ ਨੇ ਆਪਣੀ ਮਾਤਾ ਦੇ ਨਾਲ ਜਾ ਕੇ ਭਰਿਆ ਨਾਮਜ਼ਦਗੀ ਕਾਗ਼ਜ਼
. . .  about 6 hours ago
ਪੰਜਾਬ 'ਚ ਕਾਂਗਰਸ ਦੀ ਸਥਿਤੀ ਮਜ਼ਬੂਤ, ਕਿਸੇ ਹੋਰ ਪਾਰਟੀ ਨਾਲ ਨਹੀਂ ਮੁਕਾਬਲਾ- ਕੈਪਟਨ
. . .  about 6 hours ago
ਲੁਧਿਆਣਾ 'ਚ ਗਰੇਵਾਲ ਅਤੇ ਬੈਂਸ ਨੇ ਦਾਖ਼ਲ ਕਰਾਏ ਨਾਮਜ਼ਦਗੀ ਕਾਗ਼ਜ਼
. . .  about 3 hours ago
ਪਟਿਆਲਾ ਤੋਂ ਮਹਿਲਾ ਵਾਲਿਆਂ ਨੂੰ ਹਰਾ ਕੇ ਸ਼ਾਨ ਨਾਲ ਜਿੱਤੇਗਾ ਅਕਾਲੀ ਦਲ- ਰੱਖੜਾ
. . .  about 7 hours ago
ਕੈਪਟਨ ਦੀ ਮੌਜੂਦਗੀ 'ਚ ਮਹਾਰਾਣੀ ਪ੍ਰਨੀਤ ਕੌਰ ਨੇ ਦਾਖ਼ਲ ਕਰਾਇਆ ਨਾਮਜ਼ਦਗੀ ਪੱਤਰ
. . .  about 7 hours ago
ਅੰਮ੍ਰਿਤਸਰ ਤੋਂ ਹਰਦੀਪ ਪੁਰੀ ਨੇ ਭਰਿਆ ਨਾਮਜ਼ਦਗੀ ਪੱਤਰ
. . .  about 6 hours ago
ਜਲੰਧਰ ਤੋਂ ਬਸਪਾ ਉਮੀਦਵਾਰ ਬਲਵਿੰਦਰ ਸਿੰਘ ਨੇ ਭਰਿਆ ਨਾਮਜ਼ਦਗੀ ਪੱਤਰ
. . .  about 7 hours ago
ਸੁਖਬੀਰ ਬਾਦਲ ਨੇ ਫ਼ਿਰੋਜ਼ਪੁਰ ਤੋਂ ਦਾਖ਼ਲ ਕੀਤੇ ਨਾਮਜ਼ਦਗੀ ਪੱਤਰ
. . .  about 7 hours ago
ਰਾਮ ਰਹੀਮ ਨੂੰ ਸਿਰਸੇ ਤੋਂ ਆਇਆ ਵਿਆਹ ਦਾ ਸੱਦਾ, ਸ਼ਾਮਲ ਹੋਣ ਲਈ ਮੰਗੀ ਜ਼ਮਾਨਤ
. . .  about 8 hours ago
ਪ੍ਰਧਾਨ ਮੰਤਰੀ ਮੋਦੀ ਨੇ ਵਾਰਾਨਸੀ ਤੋਂ ਭਰਿਆ ਨਾਮਜ਼ਦਗੀ ਪੱਤਰ
. . .  about 8 hours ago
ਨਾਮਜ਼ਦਗੀ ਪੱਤਰ ਭਰਨ ਤੋਂ ਪਹਿਲਾਂ ਪੁਰੀ ਨੇ ਅੰਮ੍ਰਿਤਸਰ 'ਚ ਕੱਢਿਆ ਰੋਡ ਸ਼ੋਅ
. . .  about 8 hours ago
ਨਾਮਜ਼ਦਗੀ ਪੱਤਰ ਭਰਨ ਲਈ ਕੁਲੈਕਟਰ ਦਫ਼ਤਰ 'ਚ ਪਹੁੰਚੇ ਪ੍ਰਧਾਨ ਮੰਤਰੀ ਮੋਦੀ
. . .  about 8 hours ago
ਨਾਮਜ਼ਦਗੀ ਪੱਤਰ ਭਰਨ ਤੋਂ ਪਹਿਲਾਂ ਮੋਦੀ ਨੇ ਕਾਲ ਭੈਰਵ ਮੰਦਰ 'ਚ ਕੀਤੀ ਪੂਜਾ
. . .  about 9 hours ago
ਪਟਿਆਲਾ 'ਚ ਅਕਾਲੀ ਦਲ ਅਤੇ ਪੀ. ਡੀ. ਏ. ਨੂੰ ਵੱਡਾ ਝਟਕਾ, ਸੈਂਕੜੇ ਆਗੂ ਤੇ ਵਰਕਰ ਕਾਂਗਰਸ 'ਚ ਹੋਏ ਸ਼ਾਮਲ
. . .  about 9 hours ago
ਨਾਮਜ਼ਦਗੀ ਪੱਤਰ ਭਰਨ ਤੋਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਸੁਨੀਲ ਜਾਖੜ
. . .  about 9 hours ago
ਅਣਪਛਾਤੇ ਚੋਰਾਂ ਵਲੋਂ ਬੈਂਕ ਲੁੱਟਣ ਦੀ ਨਾਕਾਮ ਕੋਸ਼ਿਸ਼
. . .  about 9 hours ago
ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਸੁਖਬੀਰ ਬਾਦਲ ਅਤੇ ਹਰਸਿਮਰਤ ਬਾਦਲ
. . .  about 9 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 13 ਜੇਠ ਸੰਮਤ 550
ਿਵਚਾਰ ਪ੍ਰਵਾਹ: ਕੌਮੀ ਬਦਇੰਤਜ਼ਾਮੀ ਦਾ ਪਹਿਲਾ ਲੱਛਣ ਮਹਿੰਗਾਈ ਅਤੇ ਦੂਜਾ ਜੰਗ ਹੁੰਦਾ ਹੈ। -ਅਰਨੈਸਟ ਹੈਮਿੰਗਵੇ

ਰਾਸ਼ਟਰੀ-ਅੰਤਰਰਾਸ਼ਟਰੀ

ਭਗਵੰਤ ਸਿੰਘ ਪੰਧੇਰ ਨਨੀਟਨ ਅਤੇ ਬਡਵਰਥ ਬਾਰੋਅ ਦੇ ਕੌਾਸਲਰ ਬਣੇ

ਲੰਡਨ, 25 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਕਵੈਂਟਰੀ ਸ਼ਹਿਰ ਦੇ ਨੇੜਲੇ ਇਲਾਕੇ ਨਨੀਟਨ ਅਤੇ ਬੈਡਵਰਥ ਦੀਆਂ ਕੌਾਸਲ ਚੋਣਾਂ ਵਿਚ ਨਾਨਕਸਰ ਗੁਰਦੁਆਰਾ ਗੁਰਸਿੱਖ ਟੈਂਪਲ ਕਾਵੈਂਟਰੀ ਦੇ ਖ਼ਜ਼ਾਨਚੀ ਅਤੇ ਟਰੱਸਟੀ ਸ: ਭਗਵੰਤ ਸਿੰਘ ਪੰਧੇਰ ਕੰਜ਼ਰਵੇਟਿਵ ਪਾਰਟੀ ਦੇ ...

ਪੂਰੀ ਖ਼ਬਰ »

ਇੰਦਰਜੀਤ ਪੱਡਾ ਨੂੰ ਆਪਣੀ ਦੋਸਤ ਨਾਲ ਕੁੱਟਮਾਰ ਕਰਨ ਦੇ ਦੋਸ਼ ਵਿਚ 15 ਮਹੀਨੇ ਕੈਦ

ਲੰਡਨ, 25 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਡਰਬੀ ਕਰਾਊਨ ਕੋਰਟ ਨੇ ਇੰਦਰਜੀਤ ਪੱਡਾ ਨਾਲ ਦੇ ਪੰਜਾਬੀ ਮੂਲ ਦੇ ਵਿਅਕਤੀ ਨੂੰ ਆਪਣੀ ਮਹਿਲਾ ਦੋਸਤ ਨਾਲ ਕੁੱਟਮਾਰ ਕਰਨ ਅਤੇ ਉਸ ਦਾ 5 ਵਾਰ ਗਲਾ ਕੁੱਟਣ ਦੀ ਕੋਸ਼ਿਸ਼ ਕਰਨ ਦੇ ਦੋਸ਼ਾਂ ਤਹਿਤ 15 ਮਹੀਨੇ ਕੈਦ ਦੀ ਸਜ਼ਾ ਸੁਣਾਈ ...

ਪੂਰੀ ਖ਼ਬਰ »

ਕੌਾਸਲਰ ਗੁਰਜੀਤ ਕੌਰ ਬੈਂਸ ਪੁਲਿਸ ਦੇ ਸਲਾਹਕਾਰ ਗਰੁੱਪ ਦੀ ਮੁਖੀ ਬਣੀ

ਲੰਡਨ, 25 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਗ੍ਰੇਵਜ਼ੈਂਡ ਕੌਾਸਲ ਦੀ ਕੌਾਸਲਰ ਗੁਰਜੀਤ ਕੌਰ ਬੈਂਸ ਪੁਲਿਸ ਦੀ ਸੁਤੰਤਰ ਸਲਾਹਕਾਰ ਗਰੁੱਪ ਦੀ ਜ਼ਿਲ੍ਹਾ ਮੁਖੀ ਨਿਯੁਕਤ ਕੀਤਾ ਗਿਆ ਹੈ¢ ਇਸ ਗਰੁੱਪ ਵਲੋਂ ਅਪਰਾਧ ਅਤੇ ਸਮਾਜ ਵਿਰੋਧੀ ਅਨਸਰਾਂ ਤੋਂ ਪੀੜਤ ਲੋਕਾਂ ਲਈ ...

ਪੂਰੀ ਖ਼ਬਰ »

ਹੁਣ ਮਾਰਗਨ ਫ੍ਰੀਮੈਨ 'ਤੇ ਵੀ ਲੱਗੇ ਸਰੀਰਕ ਸ਼ੋਸ਼ਣ ਦੇ ਦੋਸ਼

ਨਵੀਂ ਦਿੱਲੀ, 25 ਮਈ (ਏਜੰਸੀ)- ਹਾਰਵੀਨ ਤੋਂ ਬਾਅਦ ਹੁਣ ਹਾਲੀਵੁੱਡ ਦੇ ਸੀਨੀਅਰ ਅਦਾਕਾਰ ਤੇ ਫ਼ਿਲਮ ਨਿਰਮਾਤਾ ਮਾਰਗਨ ਫ੍ਰੀਮੈਨ 'ਤੇ ਵੀ ਸਰੀਰਕ ਸ਼ੋਸ਼ਣ ਦੇ ਦੋਸ਼ ਲੱਗੇ ਹਨ | ਦੱਸਿਆ ਜਾ ਰਿਹਾ ਹੈ ਕਿ ਦੋਸ਼ ਲਗਾਉਣ ਵਾਲੀ ਔਰਤ ਪ੍ਰੋਡਕਸ਼ਨ ਅਸਿਸਟੈਂਟ ਹੈ, ਜੋ ਸਾਲ 2015 'ਚ ...

ਪੂਰੀ ਖ਼ਬਰ »

ਭਾਰਤੀ ਰੈਸਟੋਰੈਂਟ 'ਚ ਹੋਏ ਕਤਲ 'ਚ ਸੈਫ਼ ਦੋਸ਼ੀ ਕਰਾਰ

ਮੈਲਬੌਰਨ, 25 ਮਈ (ਸਰਤਾਜ ਸਿੰਘ ਧੌਲ)-ਦੋ ਸਾਲ ਪਹਿਲਾਂ ਭਾਰਤੀ ਰੈਸਟੋਰੈਂਟ 'ਚ ਨਿਪਾਲੀ ਸੈੱਫ਼ ਵਲੋਂ ਪਾਕਿਸਤਾਨੀ ਨਾਗਰਿਕ ਦੀ ਚਾਕੂ ਮਾਰ ਕੇ ਹੱਤਿਆ ਕਰਨ ਦੇ ਦੋਸ਼ 'ਚ ਦੋਸ਼ੀ ਕਰਾਰ ਦਿੱਤਾ ਗਿਆ ਹੈ | ਇਹ ਘਟਨਾ ਬਾਲਾਹਟ 'ਚ 2016 'ਚ ਉਸ ਸਮੇਂ ਵਾਪਰੀ ਜਦੋਂ ਨਿਪਾਲ ਦੇ ਹਰੀ ...

ਪੂਰੀ ਖ਼ਬਰ »

ਮੁੰਬਈ ਦੰਗਿਆਂ ਦੌਰਾਨ ਸੁਨੀਲ ਦੱਤ ਦੇ ਨਾਲ ਸੜਕ 'ਤੇ ਗੁਜ਼ਾਰੀ ਸੀ ਰਾਤ - ਆਮਿਰ ਖ਼ਾਨ

ਨਵੀਂ ਦਿੱਲੀ, 25 ਮਈ (ਏਜੰਸੀ)- ਆਮਿਰ ਖ਼ਾਨ ਨੇ ਬਾਲੀਵੁੱਡ ਦੇ ਦਿੱਗਜ ਅਦਾਕਾਰ ਸੁਨੀਲ ਦੱਤ ਨੂੰ ਯਾਦ ਕਰਦਿਆਂ ਦੱਸਿਆ ਕਿ ਸਾਲ 1993 ਦੇ ਮੁੰਬਈ ਦੰਗਿਆਂ ਦੌਰਾਨ ਉਨ੍ਹਾਂ ਨੇ ਸੁਨੀਲ ਦੱਤ ਨਾਲ ਮਹਾਤਮਾ ਗਾਂਧੀ ਦੀ ਮੂਰਤੀ ਹੇਠਾਂ ਰਾਤ ਗੁਜ਼ਾਰੀ ਸੀ¢ ਉਨ੍ਹਾਂ ਸਤਿਕਾਰ ਤੇ ...

ਪੂਰੀ ਖ਼ਬਰ »

ਯੂਨੀਵਰਸਿਟੀ ਆਫ਼ ਕੈਲਗਰੀ 'ਚੋਂ ਰਿਸ਼ੀ ਨਾਗਰ ਸਮੇਤ ਦੋ ਭਾਰਤੀ ਮੂਲ ਦੇ ਸੈਨੇਟ ਨਿਯੁਕਤ

ਕੈਲਗਰੀ, 25 ਮਈ (ਜਸਜੀਤ ਸਿੰਘ ਧਾਮੀ)-ਯੂਨੀਵਰਸਿਟੀ ਆਫ਼ ਕੈਲਗਰੀ ਦੀ ਸੈਨੇਟ ਲਈ ਖ਼ਾਲੀ ਪਈਆਂ 9 ਪਬਲਿਕ ਸੀਟਾਂ ਉੱਪਰ ਨਿਯੁਕਤੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ¢ ਅਲਬਰਟਾ ਦੇ ਮਨਿਸਟਰ ਆਫ਼ ਐਡਵਾਂਸਡ ਐਜੂਕੇਸ਼ਨ, ਮਾਰਲਿਨ ਸ਼ਮਿੱਟ ਵਲੋਂ ਮਨਿਸਟੀਰੀਅਲ ਆਰਡਰ ਵਿਚ ...

ਪੂਰੀ ਖ਼ਬਰ »

ਲੰਡਨ ਦੇ ਇਕ ਵਿਅਕਤੀ ਦੇ ਸਰੀਰ 'ਚ ਹਨ 5 ਕਿਡਨੀਆਂ

ਲੈਸਟਰ (ਇੰਗਲੈਂਡ), 25 ਮਈ (ਸੁਖਜਿੰਦਰ ਸਿੰਘ ਢੱਡੇ)-ਦੁਨੀਆ 'ਚ ਹਰ ਇਕ ਵਿਅਕਤੀ ਦੇ ਸਰੀਰ 'ਚ 2 ਕਿਡਨੀਆਂ ਹੁੰਦੀਆਂ ਹਨ ਪਰ ਲੰਡਨ 'ਚ 2 ਬੱਚਿਆਂ ਦੇ ਪਿਤਾ ਡੇਰੇਨ ਫਾਰਗੂਸਨ ਦੇ ਸਰੀਰ 'ਚ 2 ਨਹੀਂ ਬਲਕਿ 5 ਕਿਡਨੀਆਂ ਹਨ, ਜਿਨ੍ਹਾਂ ਦਾ ਉਹ ਟਰਾਂਸਪਲਾਂਟ ਕਰਾ ਚੁੱਕੇ ਹਨ¢ ਸਾਰੀਆਂ ...

ਪੂਰੀ ਖ਼ਬਰ »

24 ਜੂਨ ਤੋਂ ਇਜ਼ਰਾਇਲ, ਫਿਲਸਤੀਨ ਦਾ ਦੌਰਾ ਕਰਨਗੇ ਯੂ. ਕੇ. ਦੇ ਰਾਜਕੁਮਾਰ ਵਿਲੀਅਮ

ਲੰਡਨ, 25 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ ਦੇ ਰਾਜਕੁਮਾਰ ਵਿਲੀਅਮ ਅਗਲੇ ਮਹੀਨੇ ਇਜ਼ਰਾਇਲ ਅਤੇ ਫਿਲਸਤੀਨ ਦੌਰਾ ਕਰਨਗੇ¢ ਉਹ ਅਧਿਕਾਰਤ ਦੌਰਾ ਕਰਨ ਵਾਲੇ ਸ਼ਾਹੀ ਪਰਿਵਾਰ ਦੇ ਪਹਿਲੇ ਮੈਂਬਰ ਹੋਣਗੇ¢ ਰਾਜਕੁਮਾਰ ਬਿ੍ਟਿਸ਼ ਸਰਕਾਰ ਵਲੋਂ ਪੱਛਮੀ ਏਸ਼ੀਆ ਦੇ ...

ਪੂਰੀ ਖ਼ਬਰ »

ਗੋਰੇ ਵਿਦਿਆਰਥੀਆਂ ਨੇ ਗੁਰਦੁਆਰਾ ਸਾਹਿਬ ਡੈਨੀਕਨ ਤੋਂ ਹਾਸਲ ਕੀਤੀ ਸਿੱਖ ਧਰਮ ਬਾਰੇ ਜਾਣਕਾਰੀ

ਲੂਵਨ ਬੈਲਜੀਅਮ, 25 ਮਈ (ਅਮਰਜੀਤ ਸਿੰਘ ਭੋਗਲ)-ਪਿਛਲੇ ਛੇ ਮਹਿਨਿਆਂ ਤੋਂ ਸਵਿਟਜ਼ਰਲੈਂਡ ਦੇ ਸ਼ਹਿਰ ਡੈਨੀਕਨ ਗੁਰਦੁਆਰਾ ਸਾਹਿਬ ਵਿਖੇ 800 ਦੇ ਕਰੀਬ ਐੱਨ.ਜੀ.ਓ. ਅੰਤਰਰਾਸ਼ਟਰੀ ਗੋਰੇ ਵਿਦਿਆਰਥੀਆਂ ਵਲੋਂ ਸਿੱਖ ਧਰਮ ਬਾਰੇ ਜਾਣਕਾਰੀ ਹਾਸਲ ਕੀਤੀ ਜਾ ਰਹੀ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਵਿਦਿਆਰਥੀ ਵੀਜ਼ੇ 'ਤੇ ਨਿਊਜ਼ੀਲੈਂਡ ਆਏ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ

ਆਕਲੈਂਡ, 25 ਮਈ (ਹਰਮਨਪ੍ਰੀਤ ਸਿੰਘ ਗੋਲੀਆ)-ਕਰੀਬ ਡੇਢ ਕੁ ਸਾਲ ਪਹਿਲਾ ਵਿਦਿਆਰਥੀ ਵੀਜ਼ੇ 'ਤੇ ਨਿਊਜ਼ੀਲੈਂਡ ਪੜ੍ਹਾਈ ਕਰਨ ਆਏ ਨੌਜਵਾਨ ਦੀ ਹਾਕਸ ਬੇਅ ਦੇ ਖੇਤਰ ਨੇਪੀਅਰ ਨੇੜੇ ਸੜਕ ਹਾਦਸੇ ਵਿਚ ਮੌਤ ਹੋ ਗਈ ਹੈ¢ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਨੌਜਵਾਨ ਪੇਰੂਮਲ ...

ਪੂਰੀ ਖ਼ਬਰ »

ਐੱਮ. ਪੀ. ਤਨਮਨਜੀਤ ਸਿੰਘ ਢੇਸੀ ਅਤੇ ਨਵੇਂ ਰੇਲ ਮੰਤਰੀ ਦੀ ਮੀਟਿੰਗ ਵਿਚ ਹੀਥਰੋ ਰੇਲ ਲਿੰਕ ਬਾਰੇ ਹੋਈ ਗੱਲਬਾਤ

ਲੰਡਨ/ਲੈਸਟਰ 25 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ, ਸੁਖਜਿੰਦਰ ਸਿੰਘ ਢੱਡੇ)- ਇੰਗਲੈਂਡ ਦੇ ਸਲੋਹ ਤੋਂ ਐੱਮ.ਪੀ. ਅਤੇ ਪੱਛਮੀ ਰੇਲ ਲਿੰਕ ਪ੍ਰਾਜੈਕਟ ਦੇ ਆਲ ਪਾਰਲੀਮੈਂਟਰੀ ਗਰੁੱਪ ਦੇ ਚੇਅਰਮੈਨ ਤਨਮਨਜੀਤ ਢੇਸੀ ਨੇ ਨਵੇਂ ਰੇਲ ਮੰਤਰੀ ਜੋਅ ਜੋਹਨਸਨ ਨਾਲ ਮੁਲਾਕਾਤ ...

ਪੂਰੀ ਖ਼ਬਰ »

ਗੁਰਦੁਆਰਾ ਸੱਚਾ ਮਾਰਗ ਸਿਆਟਲ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ

• ਗੁਰਦੁਆਰਾ ਬੰਗਲਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਰਣਜੀਤ ਸਿੰਘ ਵੀ ਪੁੱਜੇ ਸਿਆਟਲ, 25 ਮਈ (ਹਰਮਨਪ੍ਰੀਤ ਸਿੰਘ)-ਸਿਆਟਲ ਦੇ ਗੁਰਦੁਆਰਾ ਸੱਚਾ ਮਾਰਗ ਵਿਖੇ ਅੱਜ ਇਕ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ਼ਾਮ ਦੇ ਦੀਵਾਨ ਸਜਾਏ ਗਏ | ਪਹਿਲਾਂ ਬੀਬੀਆਂ ...

ਪੂਰੀ ਖ਼ਬਰ »

ਸੰਤ ਬਾਬਾ ਲੱਖਾ ਸਿੰਘ ਨਾਨਕਸਰ ਕਲੇਰਾਂ ਵਾਲਿਆਂ ਦਾ ਯੂ. ਕੇ. ਪਹੁੰਚਣ 'ਤੇ ਨਿੱਘਾ ਸਵਾਗਤ

ਲੰਡਨ, 25 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਸੰਤ ਬਾਬਾ ਲੱਖਾ ਸਿੰਘ ਨਾਨਕਸਰ ਕਲੇਰਾਂ ਵਾਲਿਆਂ ਦਾ ਯੂ.ਕੇ. ਪਹੁੰਚਣ 'ਤੇ ਸਿੱਖ ਸੰਗਤਾਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ¢ ਇਸ ਸਬੰਧੀ ਕੁਆਰਡੀਨੇਟਰ ਭਾਈ ਧਰਮਿੰਦਰ ਸਿੰਘ ਨਾਨਕਸਰ ਨੇ ਦੱਸਿਆ ਕਿ ਸੰਤ ਬਾਬਾ ਲੱਖਾ ਸਿੰਘ ...

ਪੂਰੀ ਖ਼ਬਰ »

ਯੂ. ਕੇ. ਦੀ ਖ਼ੁਫ਼ੀਆ ਏਜੰਸੀ ਨੇ ਸ਼ੁਰੂ ਕੀਤੀ ਭਰਤੀ ਮੁਹਿੰਮ, ਭਾਰਤੀ ਵੀ ਕਰ ਸਕਣਗੇ ਅਪਲਾਈ

ਲੰਡਨ, 25 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਿ੍ਟਿਸ਼ ਖ਼ੁਫ਼ੀਆ ਏਜੰਸੀ ਐਮ.ਆਈ. 6 ਨੇ ਆਪਣੇ ਇਤਿਹਾਸ ਵਿਚ ਪਹਿਲੀ ਵਾਰ ਯੂ. ਕੇ. ਵਿਚ ਪ੍ਰਵਾਸੀ ਪਰਿਵਾਰਾਂ ਦੇ ਜਨਮ ਲੈਣ ਵਾਲੇ ਬੱਚਿਆਂ ਤੋਂ ਅਰਜ਼ੀਆਂ ਮੰਗਵਾਈਆਂ ਹਨ ਕਿਉਂਕਿ ਉਸ ਦੇ ਸੀਨੀਅਰ ਅਹੁਦਿਆਂ 'ਤੇ ਕਾਲੇ ਜਾਂ ...

ਪੂਰੀ ਖ਼ਬਰ »

ਡੋਰਮਰਜ਼ ਵੈਲਜ਼ ਵਾਰਡ ਦੇ ਲੋਕਾਂ ਦਾ ਲੇਬਰ ਕੌਾਸਲਰਾਂ ਵਲੋਂ ਧੰਨਵਾਦ

ਸਾਊਥਾਲ ਦੇ ਇਕੋ ਵਾਰਡ 'ਚੋਂ ਤਿੰਨੇ ਕੌਾਸਲਰਾਂ ਨੂੰ ਵਾਰੋ-ਵਾਰੀ ਮੇਅਰ ਬਣਨ ਦਾ ਮਿਲਿਆ ਮਾਣ ਲੰਡਨ, 25 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਸਾਊਥਾਲ ਦੇ ਡੋਰਮਰਜ਼ ਵੈਲਜ਼ ਵਾਰਡ ਦੇ ਕੌਾਸਲਰਾਂ ਵਲੋਂ ਇਲਾਕੇ ਦੇ ਲੋਕਾਂ ਦਾ ਧੰਨਵਾਦ ਕਰਨ ਲਈ ਸਮਾਗਮ ਕਰਵਾਇਆ¢ ਜਿਸ ਵਿਚ ...

ਪੂਰੀ ਖ਼ਬਰ »

ਬਰਤਾਨੀਆ ਦੇ ਪ੍ਰਵਾਸੀ ਅੰਕੜਿਆਂ 'ਚ ਭਾਰਤੀ ਚੌਥੇ ਸਥਾਨ 'ਤੇ

ਲੰਡਨ/ਲੈਸਟਰ, 25 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ, ਸੁਖਜਿੰਦਰ ਸਿੰਘ ਢੱਡੇ)-ਬਰਤਾਨੀਆ ਵਿਚ ਰਹਿਣ ਵਾਲੇ ਪ੍ਰਵਾਸੀਆਂ ਦੀ ਗਿਣਤੀ ਦੇ ਅੱਜ ਜਾਰੀ ਕੀਤੇ ਗਏ ਤਾਜ਼ਾ ਅੰਕੜਿਆਂ ਮੁਤਾਬਿਕ ਭਾਰਤੀ ਨਾਗਰਿਕਾਂ ਦੀ ਗਿਣਤੀ ਚੌਥੇ ਸਥਾਨ 'ਤੇ ਹੋ ਗਈ ਹੈ¢ ਜਦਕਿ ਪ੍ਰਵਾਸੀ ...

ਪੂਰੀ ਖ਼ਬਰ »

ਨਕਲੀ ਠੱਪਿਆਂ ਵਾਲਾ ਸਾਮਾਨ ਵੇਚਣ 'ਤੇ ਰਣਬੀਰ ਸਿੰਘ ਧਨੋਆ ਨੂੰ ਕੈਦ ਤੇ ਜੁਰਮਾਨਾ

ਲੰਡਨ, 25 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਲਿੰਕਸ਼ਨਸ਼ਾਇਰ ਦੇ ਸਕੈਗਨੈਸ ਦੀ ਮਾਰਕੀਟ ਵਿਚ ਨਕਲੀ ਠੱਪਿਆਂ ਵਾਲੇ ਕੱਪੜੇ ਵੇਚਣ ਦੇ ਦੋਸ਼ ਵਿਚ ਸਥਾਨਕ ਅਦਾਲਤ ਨੇ ਟਰੇਡ ਮਾਰਕ ਐਕਟ 1994 ਦੀ ਉਲੰਘਣਾ ਦੇ 10 ਮਾਮਲਿਆਂ ਅਤੇ ਅਪਰਾਧਕ ਸੰਪਤੀ ਰੱਖਣ ਦੇ ਦੋਸ਼ ਹੇਠ ਰਣਬੀਰ ...

ਪੂਰੀ ਖ਼ਬਰ »

ਭਾਰਤੀ ਅਤੇ ਬਿ੍ਟਿਸ਼ ਯੂਨੀਵਰਸਿਟੀਆਂ ਵਿਚਕਾਰ ਸਮਝੌਤੇ ਨਾਲ ਦੋਵੇਂ ਮੁਲਕਾਂ ਨੂੰ ਹੋਵੇਗਾ ਲਾਭ

ਬਰਮਿੰਘਮ, 25 ਮਈ (ਪਰਵਿੰਦਰ ਸਿੰਘ)- ਕਾਲਿੰਗਾ ਇੰਸਟੀਚਿਊਟ ਆਫ਼ ਇੰਡਸਟਰੀਅਲ ਟੈਕਨਾਲੋਜੀ (ਕੇ.ਆਈ.ਆਈ.ਟੀ.) ਅਤੇ ਕਾਲਿੰਗਾ ਇੰਸਟੀਚਿਊਟ ਆਫ਼ ਸੋਸ਼ਲ ਸਾਇੰਸਜ਼ (ਕੇ.ਆਈ.ਆਈ.ਐਸ.) ਦੇ ਸੰਸਥਾਪਕ ਅਤੇ ਰਾਜ ਸਭਾ ਮੈਂਬਰ ਡਾ. ਅਸ਼ੁਤਾ ਸਾਮੰਤਾ ਨੇ ਬੀਤੇ ਦਿਨੀਂ ਵਾਰਵਿਕ ...

ਪੂਰੀ ਖ਼ਬਰ »

ਪੰਜਾਬੀ ਨੌਜਵਾਨ ਦੇ ਕਾਤਲ ਨੰੂ ਹੋਈ ਉਮਰ ਕੈਦ ਦੀ ਸਜ਼ਾ

ਆਕਲੈਂਡ, 25 ਮਈ (ਹਰਮਨਪ੍ਰੀਤ ਸਿੰਘ ਗੋਲੀਆ)-ਚੰਡੀਗੜ੍ਹ ਨੇੜਲੇ ਖਰੜ ਇਲਾਕੇ ਨਾਲ ਸਬੰਧਿਤ ਨੌਜਵਾਨ ਸੰਦੀਪ ਧੀਮਾਨ ਜੋ ਕਿ ਸਾਲ 2015 ਵਿਚ ਚੰਗੇ ਭਵਿੱਖ ਦੀ ਉਮੀਦ ਲੈ ਕੇ ਨਿਊਜ਼ੀਲੈਂਡ ਆਇਆ ਸੀ ਅਤੇ ਉਸ ਦਾ ਬੀਤੇ ਸਾਲ ਦਸੰਬਰ ਮਹੀਨੇ ਕਤਲ ਕਰ ਦਿੱਤਾ ਗਿਆ ਸੀ¢ ਉਸ ਦੇ ਕਤਲ ਦੇ ...

ਪੂਰੀ ਖ਼ਬਰ »

ਅਮਰੀਕਾ 'ਚ ਇਮੀਗੇ੍ਰਸ਼ਨ ਦੀ ਸਖ਼ਤੀ ਕਾਰਨ ਕਾਮਿਆਂ ਦੀ ਹੋ ਰਹੀ ਹੈ ਭਾਰੀ ਕਮੀ

• ਗ਼ੈਰ-ਕਾਨੂੰਨੀ ਵਿਅਕਤੀਆਂ ਦਾ ਅਮਰੀਕਾ ਵਿਚ ਰਹਿਣਾ ਹੋ ਜਾਵੇਗਾ ਮੁਸ਼ਕਿਲ ਸਿਆਟਲ, 25 ਮਈ (ਹਰਮਨਪ੍ਰੀਤ ਸਿੰਘ)-ਬੀਤੇ ਕੁਝ ਦਿਨਾਂ ਤੋਂ ਅਮਰੀਕਾ ਦੇ ਇਮੀਗੇ੍ਰਸ਼ਨ ਮਹਿਕਮੇ ਵਲੋਂ ਗ਼ੈਰ-ਕਾਨੂੰਨੀ ਵਿਅਕਤੀਆਂ 'ਤੇ ਕੀਤੀ ਸਖ਼ਤੀ ਦੇ ਮੱਦੇਨਜ਼ਰ ਇੱਥੇ ਸਿਆਟਲ ਤੇ ...

ਪੂਰੀ ਖ਼ਬਰ »

ਮਾਰਨ ਦੀ ਧਮਕੀ ਦੇਣ ਵਾਲੇ ਸਾਬਕਾ ਪੰਜਾਬੀ ਕੌਾਸਲਰ 12 ਮਹੀਨਿਆਂ ਦੀਆਂ ਸ਼ਰਤਾਂ 'ਤੇ ਬੰਨਿ੍ਹਆ

ਲੰਡਨ, 25 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਲੈਸਟਰ ਦੇ ਸਾਬਕਾ ਕੌਾਸਲਰ ਗੁਰਪਾਲ ਅਟਵਾਲ ਨੂੰ ਆਪਣੇ ਸਾਥੀ ਕਾਰੋਬਾਰੀ ਦੇ ਟੈਕਸੀ ਡਰਾਈਵਰ ਪਿਤਾ ਕਸ਼ਮੀਰ ਗਿੱਲ ਨੂੰ ਮਾਰਨ ਦੀ ਧਮਕੀ ਦੇਣ ਦੇ ਦੋਸ਼ਾਂ ਵਿਚ 12 ਮਹੀਨਿਆਂ ਦੀਆਂ ਸ਼ਰਤਾਂ 'ਤੇ ਬੰਨ੍ਹਦਿਆਂ 640 ਪੌਾਡ ਅਦਾਲਤੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX