ਤਾਜਾ ਖ਼ਬਰਾਂ


ਸੁਨੀਲ ਜਾਖੜ ਨੇ ਇਕ ਵਾਰ ਫਿਰ ਦਿੱਤਾ ਕੰਮ ਰੋਕੋ ਪ੍ਰਸਤਾਵ
. . .  23 minutes ago
ਨਵੀਂ ਦਿੱਲੀ, 14 ਦਸੰਬਰ - ਕਾਂਗਰਸ ਦੇ ਸੰਸਦ ਮੈਂਬਰ ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਕੁਮਾਰ ਜਾਖੜ ਨੇ ਰਾਫੇਲ ਮੁੱਦੇ ਨੂੰ ਲੈ ਕੇ ਲੋਕ ਸਭਾ ਦੇ ਸਰਦ ਰੁੱਤ ਇਜਲਾਸ 'ਚ ਇਕ ਵਾਰ ਫਿਰ ਕੰਮ ਰੋਕੋ ਪ੍ਰਸਤਾਵ ਦਾ ਨੋਟਿਸ ਦਿੱਤਾ...
ਭਿਆਨਕ ਸੜਕ ਹਾਦਸੇ 'ਚ 7 ਮੌਤਾਂ
. . .  33 minutes ago
ਜੰਮੂ, 14 ਦਸੰਬਰ - ਜੰਮੂ ਕਸ਼ਮੀਰ ਦੇ ਰਿਸਾਈ ਜਿਲ੍ਹੇ 'ਚ ਪੈਂਦੇ ਸੁਜਾਨਧਰ ਪਿੰਡ ਕੋਲ ਇਕ ਵਹੀਕਲ ਦੇ ਦੇ ਸੜਕ ਤੋਂ ਪਲਟ ਜਾਣ ਕਾਰਨ ਹੋਏ ਭਿਆਨਕ ਹਾਦਸੇ 'ਚ 7 ਲੋਕਾਂ ਦੀ ਮੌਤ ਹੋ ਗਈ ਹੈ ਤੇ ਤਿੰਨ ਲੋਕ ਜ਼ਖਮੀ ਹੋਏ...
ਮਾਲਿਆ ਜੀ ਨੂੰ ਚੋਰ ਕਹਿਣਾ ਠੀਕ ਨਹੀਂ - ਨਿਤਿਨ ਗਡਕਰੀ
. . .  42 minutes ago
ਨਵੀਂ ਦਿੱਲੀ, 14 ਦਸੰਬਰ - ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਬੀਤੇ ਕੱਲ ਕਿਹਾ ਕਿ ਇਕ ਵਾਰ ਕਰਜ਼ ਨਾ ਚੁਕਾਉਣ ਵਾਲੇ ਵਿਜੇ ਮਾਲਿਆ ਜੀ ਨੂੰ ਚੋਰ ਕਹਿਣਾ ਠੀਕ ਨਹੀਂ ਹੈ। ਉਨ੍ਹਾਂ ਕਿਹਾ ਕਿ ਸੰਕਟ ਨਾਲ ਜੂਝ ਰਹੇ ਉਦਯੋਗਪਤੀ ਦਾ ਚਾਰ ਦਹਾਕਿਆਂ ਤੱਕ ਠੀਕ ਸਮੇਂ 'ਤੇ ਕਰਜ਼ ਚੁਕਾਉਣ...
ਦਲੇਰ ਮਹਿੰਦੀ ਕਪਿਲ ਦੀ ਰਿਸੈੱਪਸ਼ਨ 'ਚ ਕਰਨਗੇ ਪ੍ਰੋਗਰਾਮ ਪੇਸ਼
. . .  about 1 hour ago
ਅਜਨਾਲਾ, 14 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਉੱਘੇ ਕਾਮੇਡੀ ਕਲਾਕਾਰ ਕਪਿਲ ਸ਼ਰਮਾ ਵੱਲੋਂ ਵਿਆਹ ਮਗਰੋਂ ਅੱਜ ਅੰਮ੍ਰਿਤਸਰ 'ਚ ਸ਼ਾਨਦਾਰ ਰਿਸੈੱਪਸ਼ਨ ਦਿੱਤੀ ਜਾ ਰਹੀ ਹੈ। ਜਿਸ ਵਿਚ ਪ੍ਰਸਿੱਧ ਪੋਪ ਸਟਾਰ ਦਲੇਰ ਮਹਿੰਦੀ ਵੱਲੋਂ ਆਪਣਾ ਪ੍ਰੋਗਰਾਮ ਪੇਸ਼ ਕੀਤਾ...
ਭਾਰਤ ਆਸਟ੍ਰੇਲੀਆ ਦੂਸਰਾ ਪਰਥ ਟੈੱਸਟ : ਆਸਟ੍ਰੇਲੀਆ ਵੱਲੋਂ ਟਾਸ ਜਿੱਤ ਕੇ ਬੱਲੇਬਾਜ਼ੀ
. . .  about 1 hour ago
ਅੱਜ ਦਾ ਵਿਚਾਰ
. . .  about 1 hour ago
ਜਲੰਧਰ ਤੋਂ ਰਵਾਨਾ ਹੋਈ ਗਿੰਨੀ ਚਤਰਥ ਦੀ ਡੋਲੀ
. . .  1 day ago
ਜਲੰਧਰ ,13 ਦਸੰਬਰ - ਪ੍ਰਸਿੱਧ ਕਾਮੇਡੀਅਨ ਕਪਿਲ ਸ਼ਰਮਾ ਦੀ ਸ਼ਾਦੀ ਗਿੰਨੀ ਨਾਲ 12 ਦਸੰਬਰ ਨੂੰ ਹੋਈ ਸੀ, ਅੱਜ ਗਿੰਨੀ ਦੀ ਡੋਲੀ ਅੰਮ੍ਰਿਤਸਰ ਲਈ ਰਵਾਨਾ ਹੋਈ ।
ਹਾਕੀ ਵਿਸ਼ਵ ਕੱਪ -2018 'ਚ ਭਾਰਤ ਦਾ ਸਫ਼ਰ ਖ਼ਤਮ , ਹਾਲੈਂਡ ਨੇ ਭਾਰਤ ਨੂੰ 2-1 ਨਾਲ ਹਰਾਇਆ
. . .  1 day ago
ਕਪਿਲ ਤੇ ਗਿੰਨੀ ਦੇ ਅਨੰਦ ਕਾਰਜ ਸਮੇਂ ਗ੍ਰੰਥੀ ਸਿੰਘ ਅਰਦਾਸ ਕਰਦੇ ਹੋਏ
. . .  1 day ago
ਹਥਿਆਰਾਂ ਦੀ ਨੋਕ 'ਤੇ ਕਾਰ ਖੋਹਣ ਵਾਲੇ 4 ਨੌਜਵਾਨ ਗ੍ਰਿਫ਼ਤਾਰ
. . .  1 day ago
ਅਜਨਾਲਾ, 13 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅੰਮ੍ਰਿਤਸਰ ਦਿਹਾਤ ਪੁਲਿਸ ਨੇ ਬੀਤੇ ਦਿਨੀਂ ਜੰਡਿਆਲਾ ਵਿਖੇ ਇੱਕ ਵਿਅਕਤੀ ਤੋਂ ਹਥਿਆਰਾਂ ਦੀ ਨੋਕ 'ਤੇ ਕਾਰ ਖੋਹਣ ਵਾਲੇ 4 ਨੌਜਵਾਨਾਂ...
ਵਿਸ਼ਵ ਹਾਕੀ ਕੱਪ 2018 : ਅੱਧਾ ਸਮਾਂ ਪੂਰਾ ਹੋਣ 'ਤੇ ਭਾਰਤ 1 ਹਾਲੈਂਡ 1
. . .  1 day ago
ਵਿਸ਼ਵ ਹਾਕੀ ਕੱਪ 2018 : ਪਹਿਲਾ ਕੁਆਟਰ ਖ਼ਤਮ ਹੋਣ 'ਤੇ ਭਾਰਤ 1 ਹਾਲੈਂਡ 1
. . .  1 day ago
ਵਿਸ਼ਵ ਹਾਕੀ ਕੱਪ 2018 : ਹਾਲੈਂਡ ਨੇ ਕੀਤਾ ਬਰਾਬਰੀ ਦਾ ਗੋਲ
. . .  1 day ago
ਵਿਸ਼ਵ ਹਾਕੀ ਕੱਪ 2018 : ਭਾਰਤ ਨੇ ਹਾਲੈਂਡ ਸਿਰ ਕੀਤਾ ਪਹਿਲਾ ਗੋਲ
. . .  1 day ago
ਦਲੇਰ ਮਹਿੰਦੀ ਸ਼੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
. . .  1 day ago
ਅੰਮ੍ਰਿਤਸਰ, 13 ਦਸੰਬਰ (ਰਾਜੇਸ਼ ਕੁਮਾਰ) ਪ੍ਰਸਿੱਧ ਗਾਇਕ ਦਲੇਰ ਮਹਿੰਦੀ ਅੱਜ ਸ਼੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਪਰਿਕਰਮਾ ਕੀਤੀ ਅਤੇ ਗੁਰੂ ਘਰ...
ਵਿਸ਼ਵ ਹਾਕੀ ਕੱਪ 2018 : ਭਾਰਤ ਅਤੇ ਹਾਲੈਂਡ ਵਿਚਕਾਰ ਕੁਆਟਰ ਫਾਈਨਲ ਮੁਕਾਬਲਾ ਸ਼ੁਰੂ
. . .  1 day ago
ਹਿਮਾਚਲ ਦੇ ਡਲਹੌਜ਼ੀ ਅਤੇ ਚੰਬਾ ਜ਼ਿਲੇ 'ਚ ਤਾਜ਼ਾ ਬਰਫ਼ਬਾਰੀ
. . .  1 day ago
2.62 ਕੁਇੰਟਲ ਚੂਰਾ ਪੋਸਤ ਸਮੇਤ 2 ਗ੍ਰਿਫ਼ਤਾਰ
. . .  1 day ago
ਸੁਪਰੀਮ ਕੋਰਟ 'ਚ ਰਾਫੇਲ ਡੀਲ ਮਾਮਲੇ 'ਤੇ ਫ਼ੈਸਲਾ ਕੱਲ੍ਹ
. . .  1 day ago
ਪੰਜਾਬੀ ਭਾਸ਼ਾ ਪਾਸਾਰ ਭਾਈਚਾਰੇ ਵੱਲੋਂ ਇਨਸਾਫ਼ ਮਾਰਚ ਦੇ ਆਗੂਆਂ ਨੂੰ ਮੰਗ ਪੱਤਰ
. . .  1 day ago
ਦਿਲਕਸ਼ ਅੰਦਾਜ਼ 'ਚ ਨਜ਼ਰ ਆਈ ਈਸ਼ਾ ਅੰਬਾਨੀ
. . .  1 day ago
ਸੁੱਖਾ ਕਾਹਲਵਾਂ ਗੈਂਗ ਦੇ 6 ਮੈਂਬਰ ਗ੍ਰਿਫ਼ਤਾਰ
. . .  1 day ago
ਲੁਧਿਆਣਾ ਪੁਲਿਸ ਵੱਲੋਂ ਲੁੱਟ-ਖੋਹ ਅਤੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ 3 ਕਾਬੂ
. . .  1 day ago
ਕਾਰ ਅਤੇ ਟਰੱਕ ਦੀ ਭਿਆਨਕ ਟੱਕਰ 'ਚ 3 ਅਧਿਆਪਕਾਂ ਦੀ ਮੌਤ
. . .  1 day ago
ਵਿਦਿਆਰਥੀਆਂ ਦੇ ਵਿਰੋਧ ਤੋਂ ਬਾਅਦ ਘਾਨਾ ਯੂਨੀਵਰਸਿਟੀ 'ਚੋਂ ਹਟਾਈ ਗਈ ਮਹਾਤਮਾ ਗਾਂਧੀ ਦੀ ਮੂਰਤੀ
. . .  1 day ago
ਐਡਵੋਕੇਟ ਹਰਸ਼ ਝਾਂਜੀ ਦੀ ਪਤਨੀ ਦੀ ਸੜਕ ਹਾਦਸੇ 'ਚ ਮੌਤ
. . .  1 day ago
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  1 day ago
ਮਨਜੀਤ ਸਿੰਘ ਜੀ.ਕੇ. ਖ਼ਿਲਾਫ਼ 24 ਘੰਟਿਆਂ ਦੇ ਅੰਦਰ ਐਫ.ਆਈ.ਆਰ. ਦਰਜ ਕਰਨ ਦੇ ਹੁਕਮ
. . .  1 day ago
ਸਰਦ ਰੁੱਤ ਇਜਲਾਸ : ਸਦਨ ਦੀ ਕਾਰਵਾਈ ਕੱਲ੍ਹ 10 ਵਜੇ ਤੱਕ ਮੁਲਤਵੀ
. . .  1 day ago
ਸਰਦ ਰੁੱਤ ਇਜਲਾਸ : 2 ਮਿੰਟ ਦਾ ਮੌਨ ਰੱਖ ਕੇ ਵਿੱਛੜੀਆਂ ਰੂਹਾਂ ਨੂੰ ਦਿੱਤੀ ਗਈ ਸ਼ਰਧਾਂਜਲੀ
. . .  1 day ago
ਪੰਜਾਬ ਵਿਧਾਨ ਸਭਾ ਦਾ ਸਰਦ ਰੁੱਤ ਇਜਲਾਸ ਸ਼ੁਰੂ
. . .  1 day ago
ਜਲੰਧਰ : ਗਦਈ ਪੁਰ ਦੀ ਇਕ ਫ਼ੈਕਟਰੀ 'ਚ ਹੋਇਆ ਧਮਾਕਾ, ਕਈ ਲੋਕ ਜ਼ਖਮੀ
. . .  1 day ago
ਕੇ. ਚੰਦਰਸ਼ੇਖਰ ਰਾਓ ਨੇ ਤੇਲੰਗਾਨਾ ਦੇ ਮੁੱਖ ਮੰਤਰੀ ਵਜੋਂ ਚੁੱਕਿਆ ਹਲਫ਼
. . .  1 day ago
ਬੇਅਦਬੀ ਮਾਮਲੇ ਦੀ ਜਾਂਚ ਲਈ ਹਾਈਕੋਰਟ ਨੇ ਸੀ.ਬੀ.ਆਈ. ਅਫ਼ਸਰ ਨੂੰ ਕੀਤਾ ਤਲਬ
. . .  1 day ago
ਇੰਟਰਪੋਲ ਨੇ ਮੇਹੁਲ ਚੌਕਸੀ ਖ਼ਿਲਾਫ਼ ਜਾਰੀ ਕੀਤਾ ਰੈੱਡ ਕਾਰਨਰ ਨੋਟਿਸ
. . .  1 day ago
ਲੁੱਟ ਖੋਹਾਂ ਅਤੇ ਗੈਂਗਵਾਰਾਂ 'ਚ 4 ਲੋੜੀਂਦੇ ਗੈਂਗਸਟਰ ਕਾਬੂ
. . .  1 day ago
ਸਚਿਨ ਪਾਇਲਟ ਦੇ ਸਮਰਥਕਾਂ ਵੱਲੋਂ ਦਿੱਲੀ 'ਚ ਨਾਅਰੇਬਾਜ਼ੀ
. . .  1 day ago
ਹੰਗਾਮੇ ਕਾਰਨ ਰਾਜ ਸਭਾ ਦੀ ਕਾਰਵਾਈ ਕੱਲ੍ਹ ਤਕ ਮੁਲਤਵੀ
. . .  1 day ago
ਤੇਜ਼ ਰਫ਼ਤਾਰ ਟਰੇਨ ਦੇ ਪਟੜੀ ਤੋਂ ਉੱਤਰਨ ਕਾਰਨ 4 ਦੀ ਮੌਤ, 43 ਜ਼ਖਮੀ
. . .  1 day ago
ਪੰਜਾਬ ਦੇ ਪਟਵਾਰਖ਼ਾਨਿਆਂ 'ਤੇ ਲਟਕੇ ਤਾਲੇ, ਪਟਵਾਰੀਆਂ ਵੱਲੋਂ ਬਠਿੰਡਾ ਧਰਨੇ ਲਈ ਕੂਚ
. . .  1 day ago
2001 'ਚ ਸੰਸਦ ਹਮਲੇ ਦੌਰਾਨ ਸ਼ਹੀਦ ਹੋਏ ਜਵਾਨਾਂ ਨੂੰ ਕਈ ਨੇਤਾਵਾਂ ਨੇ ਦਿੱਤੀ ਸ਼ਰਧਾਂਜਲੀ
. . .  1 day ago
ਰਾਹੁਲ ਗਾਂਧੀ ਜੋ ਵੀ ਫ਼ੈਸਲਾ ਲੈਣਗੇ ਵਿਧਾਇਕਾਂ ਨੂੰ ਹੋਵੇਗਾ ਮਨਜ਼ੂਰ - ਖੜਗੇ
. . .  1 day ago
ਕਾਊਂਟਰ ਇੰਟੈਲੀਜੈਂਸ ਅਤੇ ਹੈਰੋਇਨ ਤਸਕਰਾਂ ਵਿਚਾਲੇ ਮੁੱਠਭੇੜ, ਦੋ ਕਾਬੂ
. . .  1 day ago
ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ 'ਚ ਭਾਜਪਾ ਦੀ ਸੰਸਦੀ ਦਲ ਦੀ ਬੈਠਕ ਸ਼ੁਰੂ
. . .  about 1 hour ago
ਸਟੀਲ ਕੰਪਨੀ 'ਚ ਹੋਇਆ ਧਮਾਕਾ, 3 ਮਜ਼ਦੂਰਾਂ ਦੀ ਮੌਤ
. . .  about 1 hour ago
ਮੁੱਠਭੇੜ ਵਿਚ ਦੋ ਅੱਤਵਾਦੀ ਢੇਰ
. . .  1 minute ago
ਅੱਜ ਸ਼ੁਰੂ ਹੋ ਰਹੇ ਸੈਸ਼ਨ ਦੌਰਾਨ ਨੌਜਵਾਨਾਂ ਦੇ ਰੁਜ਼ਗਾਰ ਦੇ ਮੁੱਦੇ ਨੂੰ ਪ੍ਰਮੁੱਖਤਾ ਨਾਲ ਚੁੱਕਿਆ ਜਾਵੇਗਾ - ਚੀਮਾ
. . .  15 minutes ago
ਈਸ਼ਾ ਅੰਬਾਨੀ ਤੇ ਅਨੰਦ ਪੀਰਾਮਲ ਦੇ ਵਿਆਹ 'ਚ ਸ਼ਾਮਲ ਹੋਏ ਸਿਤਾਰੇ, ਖਿਡਾਰੀ ਤੇ ਸਿਆਸਤਦਾਨ, ਦੇਖੋ ਤਸਵੀਰਾਂ
. . .  40 minutes ago
ਗਹਿਲੋਤ ਤੇ ਪਾਈਲਟ ਦਿੱਲੀ ਲਈ ਰਵਾਨਾ
. . .  about 1 hour ago
ਕਪਿਲ ਦੇ ਵਿਆਹ 'ਚ ਉੱਘੇ ਕਲਾਕਾਰਾਂ ਨੇ ਬੰਨ੍ਹਿਆ ਰੰਗ, ਦੇਖੋ ਤਸਵੀਰਾਂ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 13 ਜੇਠ ਸੰਮਤ 550
ਿਵਚਾਰ ਪ੍ਰਵਾਹ: ਕੌਮੀ ਬਦਇੰਤਜ਼ਾਮੀ ਦਾ ਪਹਿਲਾ ਲੱਛਣ ਮਹਿੰਗਾਈ ਅਤੇ ਦੂਜਾ ਜੰਗ ਹੁੰਦਾ ਹੈ। -ਅਰਨੈਸਟ ਹੈਮਿੰਗਵੇ

ਹਰਿਆਣਾ ਹਿਮਾਚਲ

ਫ਼ਜੂਲ ਖਰਚਿਆਂ ਨੂੰ ਰੋਕਣ ਲਈ ਪਿੰਡ ਸਿੰਘਪੁਰਾ ਵਾਸੀਆਂ ਨੇ ਕੀਤੇ 11 ਮਤੇ ਪਾਸ

ਕਾਲਾਂਵਾਲੀ, 25 ਮਈ (ਭੁਪਿੰਦਰ ਪੰਨੀਵਾਲੀਆ)- ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਦਿੱਤੇ 'ਸਾਦੇ ਵਿਆਹ ਸਾਦੇ ਭੋਗ, ਨਾ ਕਰਜ਼ਾ ਨਾ ਚਿੰਤਾ ਰੋਗ' ਦੇ ਨਾਅਰੇ ਤਹਿਤ ਲੋਕਾਂ ਨੂੰ ਫਾਲਤੂ ਦੀਆਂ ਰਸਮਾਂ ਅਤੇ ਰੀਤੀ-ਰਿਵਾਜ਼ਾਂ ਤੋਂ ਬਚਾਉਣ ਅਤੇ ਇਨ੍ਹਾਂ ਪ੍ਰਤੀ ਜਾਗਰੂਕ ਕਰਨ ਲਈ ਖੇਤਰ ਦੇ ਪਿੰਡ ਸਿੰਘਪੁਰਾ ਦੇ ਗੁਰਦੁਆਰਾ ਸਾਹਿਬ ਵਿਖੇ ਪਿੰਡ ਵਾਸੀਆਂ ਨੇ ਇਕ ਵਿਸ਼ੇਸ਼ ਮੀਟਿੰਗ ਬੁਲਾਈ | ਇਸ ਮੀਟਿੰਗ 'ਚ ਪਿੰਡ ਦੇ ਲੋਕਾਂ ਨੇ ਵੱਡੀ ਗਿਣਤੀ 'ਚ ਸ਼ਮੂਲੀਅਤ ਕੀਤੀ | ਇਸ ਮੌਕੇ 'ਤੇ ਪੰਜਾਬ ਪੁਲਿਸ ਇੰਸਪੈਕਟਰ ਸ. ਸ਼ਮਸ਼ੇਰ ਸਿੰਘ ਜਗਾ, ਰਾਗੀ ਸੁਖਵਿੰਦਰ ਸਿੰਘ ਅਤੇ ਅਮਨਦੀਪ ਸਿੰਘ ਖਾਲਸਾ ਵਲੋਂ ਸਾਡੇ ਸਮਾਜ ਦੀਆਂ ਗਲਤ ਰੀਤਾਂ ਖਤਮ ਕਰਨ ਬਾਰੇ ਚਰਚਾ ਕੀਤੀ ਗਈ | ਇਸ ਮੌਕੇ ਮਾਸਟਰ ਜਗਦੀਸ਼ ਸਿੰਘਪੁਰਾ ਨੇ 11 ਮਤਿਆਂ ਨੂੰ ਇਕੱਤਰ ਹੋਏ ਪਿੰਡ ਵਾਸੀਆਂ ਦਰਮਿਆਨ ਰੱਖਿਆ ਅਤੇ ਇਕੱਤਰ ਪਿੰਡ ਵਾਸੀਆਂ ਵਲੋਂ ਸਰਵਸੰਮਤੀ ਨਾਲ ਹੱਥ ਖੜ੍ਹੇ ਕਰਕੇ ਇਨ੍ਹਾਂ ਮਤਿਆਂ ਨੂੰ ਪ੍ਰਵਾਨਗੀ ਦਿੱਤੀ ਗਈ | ਇਨ੍ਹਾ ਮਤਿਆਂ 'ਚ ਮੁੱਖ ਮਤੇ ਕਿਸੇ ਵੀ ਬਜ਼ੁਰਗ ਦੇ ਭੋਗ ਮੌਕੇ ਕਿਸੇ ਵੀ ਤਰ੍ਹਾਂ ਦੀ ਮਠਿਆਈ ਆਦਿ ਪਕਾਉਣ ਦੀ ਬਜਾਇ ਸਾਦਾ ਲੰਗਰ ਲਾਉਣ, ਸੰਸਕਾਰ ਮੌਕੇ ਘਰ ਵਾਲਿਆਂ ਤੋਂ ਬਿਨਾ ਕਿਸੇ ਹੋਰ ਰਿਸ਼ੇਤਦਾਰ ਜਾਂ ਹੋਰ ਲੋਕਾਂ ਵਲੋਂ ਮਿ੍ਤਕ ਲਈ ਕਫਨ ਨਾ ਲਿਆਉਣ, ਬੱਚਿਆਂ ਦੀ ਪੜ੍ਹਾਈ ਮੌਕੇ ਗੁਰੂਘਰ ਦੇ ਬਾਹਰਲੇ ਸਪੀਕਰ ਬੰਦ ਕਰਨ ਬਾਰੇ, ਵਿਆਹ ਸਮੇਂ ਰਾਤ ਨੂੰ ਵਜਦੇ ਡੀ.ਜੇ. ਸਿਸਟਮ ਦਾ ਸਮਾਂ ਸ਼ਾਮ 6 ਵਜੇ ਤੋਂ 10 ਵਜੇ ਤੱਕ ਮੁਕੱਰਰ ਕਰਨ, ਪਿੰਡ 'ਚ ਬਾਹਰਲੇ ਲੋਕਾਂ ਵਲੋਂ ਕਿਸੇ ਤਰ੍ਹਾਂ ਦੀ ਉਗਰਾਹੀ ਜਾਂ ਚੰਦਾ ਇਕੱਠਾ ਨਾ ਕਰਨ ਅਤੇ ਕਿੰਨਰਾਂ ਨੂੰ ਵਧਾਈ ਮੌਕੇ ਪੰਜ ਸੌ ਗਰੀਬ ਅਤੇ ਇੱਕ ਹਜ਼ਾਰ ਰੁਪਏ ਆਮ ਲੋਕਾਂ ਵਲੋਂ ਦਿੱਤੇ ਜਾਣ ਦੀ ਗੱਲ ਨੂੰ ਮਤੇ ਦਾ ਰੂਪ ਦੇ ਕੇ ਸਹਿਮਤੀ ਪ੍ਰਗਾਉਂਦਿਆਂ ਸਖ਼ਤੀ ਨਾਲ ਲਾਗੂ ਕਰਨ ਦੀ ਵਚਨਬੱਧਤਾ ਪ੍ਰਗਟ ਕੀਤੀ ਗਈ | ਇਸ ਦੌਰਾਨ ਆਪਣੇ ਵਿਚਾਰ ਪੇਸ਼ ਕਰਦਿਆਂ ਪੁਲਿਸ ਇੰਸਪੈਕਟਰ ਸ਼ਮਸ਼ੇਰ ਸਿੰਘ ਜਗਾ ਨੇ ਕਿਹਾ ਕਿ ਇਨ੍ਹਾਂ ਫਾਲਤੂ ਦੇ ਰੀਤੀ ਰਿਵਾਜ਼ਾਂ ਤੋਂ ਸਾਨੂੰ ਕਿਨਾਰਾ ਕਰਨਾ ਪਵੇਗਾ ਫਿਰ ਹੀ ਅਸੀਂ ਖੁਦਕੁਸ਼ੀਆਂ ਦੇ ਰਾਹ ਤੋਂ ਪਾਸੇ ਹਟ ਸਕਦੇ ਹਾਂ ਕਿਉਂਕਿ ਇਨ੍ਹਾਂ ਫਾਲਤੂ ਦੇ ਰਿਵਾਜ਼ਾਂ ਦਾ ਕਿਸਾਨਾਂ-ਮਜ਼ਦੂਰਾਂ ਵਲੋਂ ਕੀਤੀਆਂ ਜਾਂਦੀਆਂ ਖੁਦਕੁਸ਼ੀਆਂ 'ਚ ਬਹੁਤ ਵੱਡਾ ਰੋਲ ਹੈ | ਇਸ ਮੌਕੇ 'ਤੇ ਗੁਰਮੀਤ ਸਿੰਘ ਸਰਪੰਚ ਸਿੰਘਪੁਰਾ, ਨਗਰ ਪੰਚਾਇਤ, ਨੰਬਰਦਾਰ, ਗੁਰਦੁਆਰਾ ਪ੍ਰਬੰਧਕ ਕਮੇਟੀ, ਯੁਵਕ ਕਲੱਬ ਅਤੇ ਵੱਡੀ ਗਿਣਤੀ 'ਚ ਲੋਕ ਹਾਜ਼ਰ ਸਨ |

ਸਿਰਸਾ ਜ਼ਿਲ੍ਹੇ 'ਚ ਪਾਣੀ ਦੀ ਕਿੱਲਤ ਕਾਰਨ ਲੋਕਾਂ 'ਚ ਮਚੀ ਹਾਹਾਕਾਰ

ਸਿਰਸਾ, 25 ਮਈ (ਭੁਪਿੰਦਰ ਪੰਨੀਵਾਲੀਆ)-ਜ਼ਿਲ੍ਹੇ 'ਚ ਪਾਣੀ ਦੀ ਕਿੱਲਤ ਕਾਰਨ ਲੋਕਾਂ 'ਚ ਹਾਹਾਕਾਰ ਮਚ ਗਈ ਹੈ | ਨਹਿਰਾਂ ਦੀ ਬੰਦੀ ਕਾਰਨ ਨਾ ਤਾਂ ਲੋਕਾਂ ਨੂੰ ਪੀਣ ਲਈ ਪਾਣੀ ਮਿਲ ਰਿਹਾ ਹੈ ਤੇ ਨਾ ਹੀ ਸਾਉਣੀ ਦੀ ਫ਼ਸਲ ਦੀ ਬਿਜਾਈ ਹੋ ਰਹੀ ਹੈ | ਗਰਮੀ 'ਚ ਪੁੰਗਰਦੀ ਨਰਮੇ ਦੀ ...

ਪੂਰੀ ਖ਼ਬਰ »

ਫੂਡ ਪ੍ਰੋਸੈਸਿੰਗ ਦੇ ਖੇਤਰ 'ਚ ਮੀਲ ਪੱਥਰ ਸਾਬਤ ਹੋਵੇਗੀ ਨਿਪਟਮ 'ਚ ਸਥਾਪਿਤ ਲੈਬ–ਹਰਸਿਮਰਤ ਕੌਰ ਬਾਦਲ

ਕੁਰੂਕਸ਼ੇਤਰ/ਸੋਨੀਪਤ, 25 ਮਈ (ਜਸਬੀਰ ਸਿੰਘ ਦੁੱਗਲ)– ਕੇਂਦਰੀ ਫੂਡ ਪ੍ਰੋਸੈਸਿੰਗ ਅਤੇ ਉਦਯੋਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਫੂਡ ਪ੍ਰੋਸੈਸਿੰਗ ਦੇ ਖੇਤਰ 'ਚ ਭਾਰਤ ਇਕ ਉਭਰਦੀ ਹੋਈ ਤਾਕਤ ਹੈ ਅਤੇ ਭਵਿੱਖ 'ਚ ਇਸ ਖੇਤਰ ਵਿਚ ਵੱਡੀ ਸੰਭਾਵਨਾਵਾਂ ਹਨ | ਇਨ੍ਹਾਂ ...

ਪੂਰੀ ਖ਼ਬਰ »

ਨਗਰ ਨਿਗਮ ਦੇ ਡਿਪਟੀ ਮੇਅਰ ਮਨੋਜ ਵਧਵਾ ਦੇ ਭਰਾ ਦੀ ਖੁਦਕੁਸ਼ੀ ਦਾ ਮਾਮਲਾ ਗਰਮਾਇਆ

ਕਰਨਾਲ, 25 ਮਈ (ਗੁਰਮੀਤ ਸਿੰਘ ਸੱਗੂ)-ਨਗਰ ਨਿਗਮ ਦੇ ਡਿਪਟੀ ਮੇਅਰ ਮਨੋਜ ਵਧਵਾ ਦੇ ਭਰਾ ਸੋਨੂ ਵਧਵਾ ਦੀ ਖੁਦਕੁਸ਼ੀ ਦਾ ਮਾਮਲਾ ਇਕ ਵਾਰ ਫਿਰ ਗਰਮਾਉਣ ਲਗਾ ਹੈ | ਹਾਈ ਕੋਰਟ ਤੋਂ ਰਾਹਤ ਮਿਲਣ ਤੋਂ ਬਾਅਦ ਵਧਵਾ ਨੇ ਨੀਲੋਖੇੜੀ ਦੇ ਭਾਜਪਾ ਵਿਧਾਇਕ ਭਗਵਾਨ ਦਾਸ ਕਬੀਰਪੰਥੀ ...

ਪੂਰੀ ਖ਼ਬਰ »

ਇਨੈਲੋ-ਬਸਪਾ ਵਰਕਰਾਂ ਨੇ ਤੇਲ ਦੀਆਂ ਕੀਮਤਾਂ ਦੇ ਵਿਰੋਧ 'ਚ ਸਾੜਿਆ ਪ੍ਰਧਾਨ ਮੰਤਰੀ ਦਾ ਪੁਤਲਾ

ਟੋਹਾਣਾ, 25 ਮਈ (ਗੁਰਦੀਪ ਸਿੰਘ ਭੱਟੀ)-ਤੇਲ ਦੀਆਂ ਲਗਾਤਾਰ ਵਧਦੀਆਂ ਜਾ ਰਹੀਆਂ ਕੀਮਤਾਂ ਦੇ ਵਿਰੋਧ 'ਚ ਇਨੈਲੋ-ਬਸਪਾ ਨੇ ਬੱਸ ਸਟੈਂਡ ਰੋਡ 'ਤੇ ਕੇਂਦਰ ਸਰਕਾਰ ਦਾ ਪੁਤਲਾ ਫੂਕ ਕੇ ਰੋਸ ਵਿਖਾਵਾ ਕੀਤਾ | ਗਰਮੀ ਦੇ ਬਾਵਜੂਦ ਅੱਜ ਦੁੱਪਹਿਰ ਤੋਂ ਪਹਿਲਾਂ ਇਨੈਲੋ-ਬਸਪਾ ਦੇ ...

ਪੂਰੀ ਖ਼ਬਰ »

ਮੁੰਬਈ ਤੋਂ ਸਾਮਾਨ ਲੈ ਕੇ ਆ ਰਿਹਾ ਟਰੱਕ ਡਿਵਾਈਡਰ ਨਾਲ ਟਕਰਾ ਕੇ ਪਲਟਿਆ

ਟੋਹਾਣਾ, 25 ਮਈ (ਗੁਰਦੀਪ ਸਿੰਘ ਭੱਟੀ)-ਸ਼ਹਿਰ ਦੀ ਹਿਸਾਰ ਰੋਡ 'ਤੇ ਸੜਕ ਵਿਚਲੇ ਡਿਵਾਈਡਰ 'ਤੇ ਸੜਕ ਨਿਯਮਾਂ ਮੁਤਾਬਿਕ ਨਿਸ਼ਾਨ ਨਾ ਲੱਗੇ ਹੋਣ ਕਾਰਨ ਮੁੰਬਈ ਤੋਂ ਸਾਮਾਨ ਭਰ ਕੇ ਲੁਧਿਆਣਾ ਜਾ ਰਿਹਾ ਟਰਾਲਾ ਡਿਵਾਈਡਰ ਨਾਲ ਟਕਰਾ ਕੇ ਪਲਟ ਗਿਆ | ਜਿਸ ਕਾਰਨ ਸੜਕ 'ਤੇ ...

ਪੂਰੀ ਖ਼ਬਰ »

ਏ.ਟੀ.ਐਮ. ਬਦਲ ਕੇ ਕੱਢੇ 13 ਹਜ਼ਾਰ ਰੁਪਏ

ਕੁਰੂਕਸ਼ੇਤਰ/ਸ਼ਾਹਾਬਾਦ, 25 ਮਈ (ਜਸਬੀਰ ਸਿੰਘ ਦੁੱਗਲ)-ਅਣਪਛਾਤੇ ਵਿਅਕਤੀ ਨੇ ਇਕ ਵਿਅਕਤੀ ਦਾ ਏ.ਟੀ.ਐਮ. ਬਦਲ ਕੇ 13 ਹਜ਼ਾਰ ਰੁਪਏ ਕੱਢ ਲਏ | ਪਿੰਡ ਤਿਗਰੀ ਵਾਸੀ ਦੇਵੀ ਲਾਲ ਨੇ ਪੁਲਿਸ ਨੂੰ ਦਿੱਤੀ ਆਪਣੀ ਸ਼ਿਕਾਇਤ 'ਚ ਕਿਹਾ ਹੈ ਕਿ ਉਹ ਆਪਣੇ ਭਰਾ ਦਾ ਏ.ਟੀ.ਐਮ. ਲੈ ਕੇ ...

ਪੂਰੀ ਖ਼ਬਰ »

ਲੜਕੀ ਨਾਲ ਛੇੜਛਾੜ ਕਰਨ ਵਾਲੇ 3 ਗਿ੍ਫ਼ਤਾਰ

ਟੋਹਾਣਾ, 25 ਮਈ (ਗੁਰਦੀਪ ਸਿੰਘ ਭੱਟੀ)-ਟਿਊਸ਼ਨ ਪੜ੍ਹਨ ਜਾ ਰਹੀ ਨਾਬਾਲਗ ਲੜਕੀ ਨਾਲ ਬਾਈਕ ਸਵਾਰ ਲੜਕਿਆਂ ਵਲੋਂ ਅਸ਼ਲੀਲ ਹਰਕਤਾਂ ਕਰਨ 'ਤੇ ਲੜਕੀ ਦੇ ਪਿਤਾ ਦੀ ਸ਼ਿਕਾਇਤ 'ਤੇ ਪੁਲਿਸ ਨੇ ਬਾਈਕ ਸਵਾਰ 3 ਲੜਕਿਆਂ, ਜਿਨ੍ਹਾਂ 'ਚ ਇੰਦਰਾ ਕਾਲੋਨੀ ਦੇ ਦੀਪਕ, ਏਕਤਾ ਕਾਲੋਨੀ ਦੇ ...

ਪੂਰੀ ਖ਼ਬਰ »

ਦੁਕਾਨਦਾਰ ਦੇ ਗੱਲੇ 'ਚੋਂ 25 ਹਜ਼ਾਰ ਚੋਰੀ

ਟੋਹਾਣਾ, 25 ਮਈ (ਗੁਰਦੀਪ ਸਿੰਘ ਭੱਟੀ)–ਇੱਥੋਂ ਦੇ ਨਵੇਂ ਬਾਜ਼ਾਰ ਦੇ ਇਕ ਦੁਕਾਨਦਾਰ ਦੀ ਮਾਮੂਲੀ ਸਮੇਂ ਦੀ ਗ਼ੈਰ-ਹਾਜ਼ਰੀ 'ਚ 25 ਹਜ਼ਾਰ ਦੀ ਨਕਦੀ ਚੋਰੀ ਹੋਣ 'ਤੇ ਸਿਟੀ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਅਰੰਭੀ ਹੈ | ਦੁਕਾਨਦਾਰ ਅਜੈ ਅਰੋੜਾ ਨੇ ਸ਼ਿਕਾਇਤ 'ਚ ਦੱਸਿਆ ਕਿ ...

ਪੂਰੀ ਖ਼ਬਰ »

ਨੌਕਰ ਨੂੰ ਘਰ ਭੇਜ ਕੇ ਟਰੈਕਟ ਕੀਤਾ ਚੋਰੀ

ਸਮਾਲਖਾ, 25 ਮਈ (ਅਜੀਤ ਬਿਊਰੋ)-ਪਿੰਡ ਹਥਲਾਨਾ 'ਚ ਮੋਟਰਸਾਈਕਲ ਸਵਾਰ 3 ਲੋਕ ਇਕ ਵਿਅਕਤੀ ਦੇ ਘਰ 'ਚੋਂ ਟਰੈਕਟਰ ਚੋਰੀ ਕਰਕੇ ਲੈ ਗਏ | ਪੀੜਤ ਨੇ ਇਸ ਦੀ ਸ਼ਿਕਾਹਿਤ ਪੁਲਿਸ ਨੂੰ ਦਿੱਤੀ ਹੈ | ਤਿੰਨਾਂ ਦੋਸ਼ੀਆਂ ਨੇ ਉੱਥੇ ਸੁੱਤੇ ਪਏ ਨੌਕਰ ਨੂੰ ਘਰ ਭੇਜ ਦਿੱਤਾ ਸੀ | ਸ਼ਿਕਾਇਤ ...

ਪੂਰੀ ਖ਼ਬਰ »

10ਵੀਂ ਜਮਾਤ 'ਚ ਫੇਲ੍ਹ ਹੋਣ ਕਾਰਨ ਲੜਕੇ ਨੇ ਲਿਆ ਫਾਹਾ

ਜੀਂਦ, 25 ਮਈ (ਅਜੀਤ ਬਿਊਰੋ)- 10ਵੀਂ ਓਪਨ ਦੀ ਪ੍ਰੀਖਿਆ 'ਚ ਫੇਲ੍ਹ ਹੋਣ 'ਤੇ ਹਕੀਕਤ ਸ਼ਹਿਰ ਵਾਸੀ ਇਕ ਲੜਕੇ ਨੇ ਆਪਣੇ ਘਰ 'ਚ ਫੰਦਾ ਲਾ ਕੇ ਆਪਣੀ ਜਾਨ ਦੇ ਦਿੱਤੀ | ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਤੋਂ ਬਾਅਦ ਪਰਿਵਾਰ ਵਾਲਿਆਂ ਨੂੰ ਸੌਾਪ ਦਿੱਤੀ | ਜਾਣਕਾਰੀ ਮੁਤਾਬਿਕ ...

ਪੂਰੀ ਖ਼ਬਰ »

ਸੋਨਾ ਮਲਿਕ ਇਨੈਲੋ ਮਹਿਲਾ ਸੈੱਲ ਦੀ ਹਲਕਾ ਪ੍ਰਧਾਨ ਨਿਯੁਕਤ

ਅਸੰਧ, 25 ਮਈ (ਅਜੀਤ ਬਿਊਰੋ)- ਸੋਨਾ ਮਲਿਕ ਨੂੰ ਇਨੈਲੋ ਦੀ ਮਹਿਲਾ ਸੈੱਲ ਦੀ ਹਲਕਾ ਪ੍ਰਧਾਨ ਬਣਾਇਆ ਗਿਆ ਹੈ | ਉਨ੍ਹਾਂ ਦੀ ਨਿਯੁਕਤੀ 'ਤੇ ਪਾਰਟੀ ਵਰਕਰਾਂ ਨੇ ਖੁਸ਼ੀ ਦਾ ਇਜ਼ਹਾਰ ਕੀਤਾ ਹੈ | ਸਾਲਵਨ ਰੋਡ 'ਤੇ ਨਵੇਂ ਨਿਯੁਕਤ ਪ੍ਰਧਾਨ ਦਾ ਵਰਕਰਾਂ ਵਲੋਂ ਸਵਾਗਤ ਕੀਤਾ ਗਿਆ | ...

ਪੂਰੀ ਖ਼ਬਰ »

ਚੇਅਰਮੈਨ ਬੈਨੀਵਾਲ ਨੇ ਵਿਕਾਸ ਕਾਰਜਾਂ ਸਬੰਧੀ ਕੀਤੀ ਚਰਚਾ

ਸਮਾਲਖਾ, 25 ਮਈ (ਅਜੀਤ ਬਿਊਰੋ)- ਨਗਰ ਪਾਲਿਕਾ ਵਾਈਸ ਚੇਅਰਮੈਨ ਪ੍ਰਵੀਨ ਬੈਨੀਵਾਲ ਨੇ ਕਿਹਾ ਕਿ ਸ਼ਹਿਰ 'ਚ ਵਿਧਾਇਕ ਰਵਿੰਦਰ ਮਛਰੌਲੀ ਦੇ ਯਤਨ ਸਦਕਾ ਕਰੋੜਾਂ ਰੁਪਏ ਦੇ ਵਿਕਾਸ ਕੰਮ ਕਰਵਾਏ ਜਾ ਰਹੇ ਹਨ | ਰੇਲਵੇ ਸਟੇਸ਼ਨ ਕੋਲ ਪਾਰਕ ਉਸਾਰੀ, ਪੰਜਾਬੀ ਧਰਮਸ਼ਾਲਾ, ਪੁਰਾਣੇ ...

ਪੂਰੀ ਖ਼ਬਰ »

ਡੀ.ਸੀ. ਨੇ 2 ਵੀਡੀਓ ਕਾਨਫ਼ਰੰਸ ਕਮਰਿਆਂ ਦਾ ਕੀਤਾ ਉਦਘਾਟਨ

ਕੈਥਲ, 25 ਮਈ (ਅਜੀਤ ਬਿਊਰੋ)- ਡਿਪਟੀ ਕਮਿਸ਼ਨਰ ਸੁਨੀਤਾ ਵਰਮਾ ਨੇ ਮਿੰਨੀ ਸਕੱਤਰੇਤ ਦੇ ਦੂਜੀ ਮੰਜ਼ਿਲ 'ਤੇ 11 ਲੱਖ ਰੁਪਏ ਦੀ ਲਾਗਤ ਨਾਲ ਮੁੜ ਮੁਰੰਮਤ ਕੀਤੇ ਗਏ 2 ਵੀਡੀਓ ਕਾਨਫ਼ਰੰਸ ਕਮਰਿਆਂ ਦਾ ਉਦਘਾਟਨ ਕੀਤਾ | ਏ.ਡੀ.ਸੀ. ਪਾਰਥ ਗੁਪਤਾ, ਐੱਸ.ਡੀ.ਐਮ. ਕਮਲਪ੍ਰੀਤ ਕੌਰ, ਸਿਟੀ ...

ਪੂਰੀ ਖ਼ਬਰ »

ਅਤਿ ਦੀ ਗਰਮੀ ਨੇ ਲੋਕਾਂ ਨੂੰ ਕੀਤਾ ਬੇਹਾਲ

ਕੈਥਲ, 25 ਮਈ (ਅਜੀਤ ਬਿਊਰੋ)-ਮਈ ਮਹੀਨੇ 'ਚ ਜੂਨ ਜਿਹੀ ਅਤਿ ਦੀ ਗਰਮੀ ਨੇ ਲੋਕਾਂ ਨੂੰ ਬੇਹਾਲ ਕਰ ਦਿੱਤਾ ਹੈ | ਅਤਿ ਦੀ ਲੂ ਨੇ ਲੋਕਾਂ ਨੂੰ ਘਰਾਂ 'ਚ ਰਹਿਣ ਲਈ ਮਜ਼ਬੂਰ ਕਰ ਦਿੱਤਾ ਹੈ | ਜ਼ਿਆਦਾਤਰ ਤਾਪਮਾਨ ਕਰੀਬ 45 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ | 2 ਦਿਨਾਂ ਤੋਂ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਨੇ ਮਲੇਰੀਆ ਖਾਤਮਾ ਕਰਨ ਕਮੇਟੀ ਦੀ ਬੈਠਕ ਨੂੰ ਕੀਤਾ ਸੰਬੋਧਨ

ਕੁਰੂਕਸ਼ੇਤਰ, 25 ਮਈ (ਜਸਬੀਰ ਸਿੰਘ ਦੁੱਗਲ)-ਡਿਪਟੀ ਕਮਿਸ਼ਨਰ ਡਾ. ਐੱਸ.ਐੱਸ. ਫੂਲੀਆ ਨੇ ਕਿਹਾ ਕਿ ਮਲੇਰੀਆ ਅਤੇ ਡੇਂਗੂ ਜਿਹੀਆਂ ਬਿਮਾਰੀਆਂ ਦੀ ਰੋਕਥਾਮ ਲਈ ਹਰ ਘਰ 'ਚ ਦਸਤਕ ਦਿੱਤੀ ਜਾਵੇਗੀ | ਇਸ ਲਈ ਸਿਹਤ ਵਿਭਾਗ, ਪੰਚਾਇਤ ਵਿਭਾਗ, ਨਗਰ ਪ੍ਰੀਸ਼ਦ, ਸਿੱਖਿਆ ਵਿਭਾਗ ...

ਪੂਰੀ ਖ਼ਬਰ »

ਜਨਕ੍ਰਾਂਤੀ ਰੈਲੀ ਸੂਬੇ 'ਚ ਬਦਲਾਅ ਦਾ ਬਿਗਲ- ਹੁੱਡਾ

ਸਮਾਲਖਾ, 25 ਮਈ (ਅਜੀਤ ਬਿਊਰੋ)- ਸੰਸਦ ਮੈਂਬਰ ਦੀਪੇਂਦਰ ਸਿੰਘ ਹੁੱਡਾ ਨੇ ਕਿਹਾ ਕਿ ਸੂਬੇ 'ਚ ਭਾਈਚਾਰਾ, ਬਦਲਾਅ ਅਤੇ ਖੁਸ਼ਹਾਲੀ ਨੂੰ ਲੈ ਕੇ ਨਵੀਂ ਦਾਣਾ ਮੰਡੀ ਸਮਾਲਖਾ ਤੋਂ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਜਨਕ੍ਰਾਂਤੀ ਰੈਲੀ ਦਾ ਬਿਗਲ ਵਜਾਉਣਗੇ | ਇਹ ...

ਪੂਰੀ ਖ਼ਬਰ »

ਲੋਕ ਨਿਰਮਾਣ ਮੰਤਰੀ ਨੇ 87 ਲੱਖ 73 ਹਜ਼ਾਰ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਨੀਂਹ ਪੱਥਰ ਰੱਖਿਆ

ਗੁਰੂਗ੍ਰਾਮ, 25 ਮਈ (ਅਜੀਤ ਬਿਊਰੋ)–ਹਰਿਆਣਾ ਦੇ ਲੋਕ ਨਿਰਮਾਣ ਮੰਤਰੀ ਰਾਵ ਨਰਬੀਰ ਸਿੰਘ ਨੇ ਗੁਰੂਗ੍ਰਾਮ ਜ਼ਿਲ੍ਹੇ ਦੇ ਸੈਕਟਰ–39 ਦੇ ਸਾਹਮਣੇ ਤਿ੍ਮੂਰਤੀ ਸੁਸਾਇਟੀ 'ਚ ਬਣਾਈ ਜਾਣ ਵਾਲੀ ਸੜਕ ਦਾ ਨੀਂਹ ਪੱਥਰ ਰੱਖਿਆ | ਇਹ ਸੜਕ 3 ਮਹੀਨਿਆਂ ਦੇ ਨਿਰਧਾਰਿਤ ਸਮੇਂ 'ਚ ਕਰੀਬ 87 ...

ਪੂਰੀ ਖ਼ਬਰ »

ਬੇਲਰਖਾ 'ਚ ਪੀ.ਟੀ.ਐੱਸ. ਦਾ ਸਫਲ ਆਯੋਜਨ

ਨਰਵਾਨਾ, 25 ਮਈ (ਅਜੀਤ ਬਿਊਰੋ)-ਸਰਕਾਰੀ ਮਾਡਲ ਸੰਸਕ੍ਰਿਤੀ ਸੀਨੀਅਰ ਸੈਕੰਡਰੀ ਸਕੂਲ ਬੇਲਰਖਾ 'ਚ ਪੀ.ਟੀ.ਐੱਸ. ਦਾ ਸਫਲ ਆਯੋਜਨ ਕੀਤਾ ਗਿਆ | ਪਿ੍ੰਸੀਪਲ ਸੰਜੈ ਚੌਧਰੀ ਨੇ ਦੱਸਿਆ ਕਿ ਅੱਜ ਮਾਡਲ ਸੰਸਕ੍ਰਿਤੀ ਸਕੂਲ ਬੇਲਰਖਾ 'ਚ ਪੀ.ਟੀ.ਐਮ. ਪ੍ਰੋਗਰਾਮ ਕੀਤਾ ਗਿਆ | ਉਸ ਨੂੰ ...

ਪੂਰੀ ਖ਼ਬਰ »

ਜੀ.ਐਨ.ਜੀ. ਕਾਲਜ ਦੀ ਵਿਦਿਆਰਥਣ ਨੂੰ ਮਿਲਿਆ ਲੈਪਟਾਪ

ਜਗਾਧਰੀ, 25 ਮਈ (ਜਗਜੀਤ ਸਿੰਘ)-ਗੁਰੂ ਨਾਨਕ ਗਰਲਜ਼ ਕਾਲਜ ਸੰਤਪੁਰਾ ਯਮੁਨਾਨਗਰ ਵਿਖੇ ਸੰਪੂਰਨ ਜਾਗਰੂਕਤਾ ਲੈਪਟਾਪ ਪ੍ਰੋਜੈਕਟ ਦੇ ਤਹਿਤ ਬੀ.ਏ. ਪਹਿਲੇ ਸਾਲ ਦੀ ਵਿਦਿਆਰਥਣ ਦੀਪਾ ਨੂੰ ਕਾਲਜ ਪਿ੍ੰਸੀਪਲ ਵਰਿੰਦਰ ਗਾਾਧੀ ਅਤੇ ਸੰਪੂਰਨ ਲੈਪਟਾਪ ਪ੍ਰੋਜੈਕਟ ਦੇ ਪ੍ਰਧਾਨ ...

ਪੂਰੀ ਖ਼ਬਰ »

ਮਿ੍ਤਕਾਂ ਦੇ ਪਰਿਵਾਰਾਂ ਨੂੰ ਆਰਥਿਕ ਮਦਦ ਦਿੱਤੀ

ਅੰਬਾਲਾ, 25 ਮਈ (ਅਜੀਤ ਬਿਊਰੋ)- ਸਿਹਤ, ਖੇਡ ਅਤੇ ਯੁਵਾ ਪ੍ਰੋਗਰਾਮ ਮੰਤਰੀ ਅਨਿਲ ਵਿਜ ਨੇ ਮਿਲਾਪ ਨਗਰ ਦੇ ਦੇਵੇਂਦਰ ਕੁਮਾਰ ਅਤੇ ਕੁਲਦੀਪ ਚੰਦ ਨੂੰ 2-2 ਲੱਖ ਰੁਪਏ ਦੀ ਆਰਥਿਕ ਮਦਦ ਦਿੱਤੀ ਹੈ | ਜ਼ਿਕਰਯੋਗ ਹੈ ਕਿ ਮਿਲਾਪ ਨਗਰ ਵਾਸੀ ਦੇਵੇਂਦਰ ਕੁਮਾਰ ਦੇ ਬੇਟੇ ਦੀਪਾਂਸ਼ੁੂ ...

ਪੂਰੀ ਖ਼ਬਰ »

ਭੁਖੜੀ 'ਚ ਗਰਲਜ਼ ਰਾਈਜਿੰਗ ਅਤੇ ਗਰਲ ਚਾਈਲਡ ਕੈਂਪੇਨ ਤਹਿਤ ਕੱਢੀ ਜਾਗਰੂਕਤਾ ਰੈਲੀ

ਬਾਬੈਨ, 25 ਮਈ (ਡਾ. ਦੀਪਕ ਦੇਵਗਨ)- ਪਿੰਡ ਭੁਖੜੀ 'ਚ ਸੱਤਿਆ ਭਾਰਤੀ ਸਕੂਲ ਵਲੋਂ ਗਰਲਜ਼ ਰਾਈਜਿੰਗ ਅਤੇ ਗਰਲ ਚਾਈਲਡ ਕੈਂਪੇਨ ਤਹਿਤ ਜਾਗਰੂਕਤਾ ਰੈਲੀ ਕੱਢੀ ਗਈ | ਸਕੂਲ ਦੇ ਅਧਿਆਪਕ ਦੇਵੇਂਦਰ ਨੇ ਕਿਹਾ ਕਿ ਬੇਟੇ ਅਤੇ ਬੇਟੀ 'ਚ ਫਰਕ ਨਹੀਂ ਹੈ | ਬੇਟੀਆਂ ਕਿਸੇ ਵੀ ਖੇਤਰ 'ਚ ...

ਪੂਰੀ ਖ਼ਬਰ »

ਕੈਂਪ 'ਚ 382 ਸਕਾਊਟ ਤੇ ਗਾਈਡ ਬੱਚਿਆਂ ਨੇ ਲਿਆ ਹਿੱਸਾ

ਅਸੰਧ, 25 ਮਈ (ਅਜੀਤ ਬਿਊਰੋ)-ਐਮ.ਐਮ. ਪਬਲਿਕ ਸਕੂਲ ਅਸੰਧ 'ਚ ਜ਼ਿਲ੍ਹਾ ਸੰਗਠਨ ਕਮਿਸ਼ਨਰ ਸਿਆਰਾਮ ਸ਼ਾਸਤਰੀ ਦੇ ਮਾਰਗ ਦਰਸ਼ਨ 'ਚ ਤੀਜਾ ਸੋਪਾਨ ਸਕਾਊਟ ਗਾਈਡ ਕੈਂਪ ਸ਼ੁਰੂ ਕੀਤਾ ਗਿਆ | ਜ਼ਿਲ੍ਹਾ ਕਰਨਾਲ ਦੀ ਟ੍ਰੇਨਿੰਗ ਟੀਮ ਦੇ ਮੈਂਬਰ ਹੰਸਰਾਜ ਅਤੇ ਰਾਜੇਸ਼ ਨੇ ਸਕੂਲ ...

ਪੂਰੀ ਖ਼ਬਰ »

ਕਸ਼ਯਪ ਰਾਜਪੂਤ ਸਭਾ ਨੇ ਪ੍ਰੋਗਰਾਮ ਕਰਵਾਇਆ

ਨਰਵਾਨਾ, 25 ਮਈ (ਅਜੀਤ ਬਿਊਰੋ)-ਐਲ.ਆਈ.ਸੀ. ਰੋਡ ਵਿਖੇ ਕਸ਼ਯਪ ਰਾਜਪੂਤ ਧਰਮਸ਼ਾਲਾ 'ਚ ਕਸ਼ਯਪ ਜੈਅੰਤੀ ਅਤੇ ਕਸ਼ਯਪ ਰਾਜਪੂਤ ਧਰਮਸ਼ਾਲਾ ਨੀਂਹ ਪੱਥਰ ਪ੍ਰੋਗਰਾਮ ਕੀਤਾ ਗਿਆ | ਪ੍ਰੋਗਰਾਮ 'ਚ ਖੇਤਰ ਦੇ ਸਮਾਜਸੇਵੀ ਰਾਮਨਿਵਾਸ ਸੁਰਜਾਖੇੜਾ ਬਤੌਰ ਮੁੱਖ ਮਹਿਮਾਨ ਅਤੇ ...

ਪੂਰੀ ਖ਼ਬਰ »

ਪਿੰਡਾਰਸੀ ਹੱਤਿਆਕਾਂਡ ਦੇ ਦੋਸ਼ੀਆਂ ਨੂੰ ਜਲਦ ਕੀਤਾ ਜਾਵੇ ਗਿ੍ਫ਼ਤਾਰ- ਯੂਨਿਸਪੁਰ

ਕੁਰੂਕਸ਼ੇਤਰ, 25 ਮਈ (ਜਸਬੀਰ ਸਿੰਘ ਦੁੱਗਲ)-ਸੂਬਾ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਸੁਰੇਸ਼ ਯੂਨਿਸਪੁਰ ਨੇ ਸੂਬਾ ਸਰਕਾਰ ਤੋਂ ਮੰਗ ਕੀਤੀ ਹੈ ਕਿ ਪਿੰਡਾਰਸੀ ਹੱਤਿਆਕਾਂਡ ਦੇ ਦੋਸ਼ੀਆਂ ਦੀ ਛੇਤੀ ਗਿ੍ਫ਼ਤਾਰੀ ਕਰਕੇ ਉਨ੍ਹਾਂ ਸਖ਼ਤ ਸਜ਼ਾ ਦਿਵਾਈ ਜਾਵੇ | ਨਾਲ ਹੀ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਕਰਾਟੇ ਮੁਕਾਬਲੇ 'ਚ ਐੱਸ.ਜੀ.ਐਚ. ਸਕੂਲ ਦੇ ਖਿਡਾਰੀਆਂ ਨੇ ਮਾਰੀ ਬਾਜ਼ੀ

ਕੁਰੂਕਸ਼ੇਤਰ, 25 ਮਈ (ਜਸਬੀਰ ਸਿੰਘ ਦੁੱਗਲ)- ਕੁਰੂਕਸ਼ੇਤਰ ਜ਼ਿਲ੍ਹਾ ਕਰਾਟੇ ਚੈਂਪੀਅਨਸ਼ਿਪ 2018-19 ਦਰੋਣਾਚਾਰੀਆ ਸਟੇਡੀਅਮ 'ਚ ਕਰਵਾਈ ਗਈ | ਮੁਕਾਬਲੇ 'ਚ ਐੱਸ.ਜੀ.ਐਚ. ਕਾਨਵੈਂਟ ਸਕੂਲ ਸ਼ਾਹਾਬਾਦ ਦੇ 9 ਖਿਡਾਰੀਆਂ ਨੇ ਸੋਨ, 7 ਨੇ ਰਜਤ ਅਤੇ 8 ਨੇ ਕਾਂਸੀ ਤਗਮੇ ਹਾਸਲ ਕਰਕੇ ...

ਪੂਰੀ ਖ਼ਬਰ »

ਵਿਦਿਆਰਥੀਆਂ ਦੀ ਦਾਖ਼ਲੇ ਪ੍ਰਤੀ ਦਿੱਲੀ ਯੂਨੀਵਰਸਿਟੀ ਪਹਿਲੇ ਨੰਬਰ 'ਤੇ

ਨਵੀਂ ਦਿੱਲੀ, 25 ਮਈ (ਬਲਵਿੰਦਰ ਸਿੰਘ ਸੋਢੀ)-ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ (ਸੀ. ਬੀ. ਐਸ. ਈ.) ਦੀ 12ਵੀਂ ਜਮਾਤ ਦੀ ਪ੍ਰੀਖਿਆ ਦੇ ਨਤੀਜੇ ਆਉਣ ਦੀ ਵਿਦਿਆਰਥੀ ਇੰਤਜ਼ਾਰ ਕਰ ਰਹੇ ਹਨ ਅਤੇ ਇਸੇ ਮਹੀਨੇ ਦੇ ਆਖ਼ਰੀ ਦਿਨਾਂ ਵਿਚ ਪ੍ਰੀਖਿਆ ਦਾ ਨਤੀਜਾ ਆਉਣ ਦੀ ...

ਪੂਰੀ ਖ਼ਬਰ »

ਲੀਪਸ ਐਾਡ ਬਾਊਾਡ ਫਾਊਾਡੇਸ਼ਨ ਵਲੋਂ ਸਮਾਜ ਸੇਵੀਆਂ ਤੇ ਪੱਤਰਕਾਰਾਂ ਦਾ ਸਨਮਾਨ

ਨਵੀਂ ਦਿੱਲੀ, 25 ਮਈ (ਬਲਵਿੰਦਰ ਸਿੰਘ ਸੋਢੀ)-ਲੀਪਸ ਐਾਡ ਬਾਊਾਡ ਫਾਊਾਡੇਸ਼ਨ ਦਿੱਲੀ ਵਲੋਂ ਆਪਣਾ ਇਕ ਸਾਲ ਪੂਰਾ ਹੋਣ 'ਤੇ ਇਕ ਸਮਾਰੋਹ ਆਈ. ਟੀ. ਓ. ਵਿਖੇ ਕਰਵਾਇਆ, ਜਿਸ 'ਚ (ਪ੍ਰਸ਼ਾਂਤ ਰੋਹਤਗੀ, ਬੱਬਾ ਖ਼ਲੀਫ਼ਾ ਦਿੱਲੀ ਰੈਸਿਲੰਗ ਐਸੋਸੀਏਸ਼ਨ), ਮੁਨੀਸ਼ ਸਿੰਘ (ਪ੍ਰਧਾਨ ...

ਪੂਰੀ ਖ਼ਬਰ »

ਭਾਰਤ ਲਈ 3 ਲੜਾਈਆਂ ਲੜਨ ਵਾਲੇ ਸਾਬਕਾ ਫੌਜੀ ਨੂੰ ਕੀਤਾ ਸਨਮਾਨਿਤ

ਸਿਰਸਾ, 25 ਮਈ (ਭੁਪਿੰਦਰ ਪੰਨੀਵਾਲੀਆ)-ਭਾਰਤ ਲਈ 3 ਜੰਗ ਲੜਦੇ ਹੋਏ ਦੁਸ਼ਮਣਾਂ ਦੇ ਦੰਦ ਖੱਟੇ ਕਰਨ ਵਾਲੇ ਬਹਾਦਰ ਸੇਵਾਮੁਕਤ ਫੌਜੀ ਧਰਮ ਸਿੰਘ ਦੀਆਂ ਦੇਸ਼ ਪ੍ਰਤੀ ਸੇਵਾਵਾਂ ਨੂੰ ਦੇਖਦੇ ਹੋਏ ਡੇਰਾ ਪ੍ਰੇਮੀਆਂ ਨੇ ਉਸ ਨੂੰ ਸਨਮਾਨਿਤ ਕੀਤਾ | ਪੰਜਾਬ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਅੰਦੋਲਨ ਦੀ ਤਿਆਰੀ ਸਬੰਧੀ ਕਿਸਾਨ ਜਥੇਬੰਦੀਆਂ ਦੀ ਮੀਟਿੰਗ

ਸਿਰਸਾ, 25 ਮਈ (ਭੁਪਿੰਦਰ ਪੰਨੀਵਾਲੀਆ)- ਸਵਾਮੀਨਾਥਨ ਕਮਿਸ਼ਨ ਦੀਆਂ ਸਿਫਾਰਸ਼ਾਂ ਲਾਗੂ ਕਰਨ, ਕਿਸਾਨਾਂ ਨੂੰ ਕਰਜ਼ਾ ਮੁਕਤ ਕਰਨ ਤੇ ਕਿਸਾਨਾਂ ਦੀ ਆਮਦਨ ਤੈਅ ਕਰਨ ਆਦਿ ਦੀਆਂ ਮੰਗਾਂ ਨੂੰ ਲੈ ਕੇ ਪਹਿਲੀ ਤੋਂ 10 ਜੂਨ ਤੱਕ ਪਿੰਡਾਂ ਤੋਂ ਸ਼ਹਿਰਾਂ ਨੂੰ ਕੀਤੇ ਜਾਣ ਵਾਲੀ ...

ਪੂਰੀ ਖ਼ਬਰ »

ਜਾਟ ਧਰਮਸ਼ਾਲਾ ਦੀ ਕਮੇਟੀ 'ਤੇ ਲੱਗੀ ਸਟੇਟ ਰਜਿਸਟਰਾਰ ਦੀ ਮੁਹਰ-ਅੰਗਰੇਜ

ਕੁਰੂਕਸ਼ੇਤਰ, 25 ਮਈ (ਜਸਬੀਰ ਸਿੰਘ ਦੁੱਗਲ)-ਜਾਟ ਧਰਮਸ਼ਾਲਾ ਦੇ ਪ੍ਰਧਾਨ ਅੰਗਰੇਜ ਸਿੰਘ ਕਿਰਮਚ ਨੇ ਦੱਸਿਆ ਕਿ ਜਾਟ ਸਭਾ-ਜਾਟ ਧਰਮਸ਼ਾਲਾ ਕੁਰੂਕਸ਼ੇਤਰ ਦੀ ਕਮੇਟੀ ਨੂੰ ਸਟੇਟ ਰਜਿਸਟਰਾਰ ਤੋਂ ਮਨਜ਼ੂਰੀ ਮਿਲ ਗਈ ਹੈ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਰਜਿਸਟਰਾਰ ਵਲੋਂ ...

ਪੂਰੀ ਖ਼ਬਰ »

27 ਮਈ ਨੂੰ ਲੋਹਗੜ੍ਹ ਵਿਖੇ ਸਜਾਇਆ ਜਾਵੇਗਾ ਕੀਰਤਨ ਦਰਬਾਰ-ਸੌਥਾ

ਗੂਹਲਾ ਚੀਕਾ, 25 ਮਈ (ਓ.ਪੀ. ਸੈਣੀ)-27 ਮਈ ਨੂੰ ਲੋਹਗੜ੍ਹ ਵਿਖੇ ਕੀਰਤਨ ਦਰਬਾਰ ਸਜਾਇਆ ਜਾਵੇਗਾ | ਇਹ ਜਾਣਕਾਰੀ ਦਿੰਦਿਆਂ ਸ਼ੋ੍ਰਮਣੀ ਅਕਾਲੀ ਦਲ ਬਾਦਲ ਹਰਿਆਣਾ ਦੇ ਪ੍ਰਧਾਨ ਤੇ ਐੱਸ.ਜੀ.ਪੀ.ਸੀ. ਮੈਂਬਰ ਸਰਣਜੀਤ ਸਿੰਘ ਸੌਥਾ ਨੇ ਦੱਸਿਆ ਕਿ ਸਿੱਖ ਕੌਮ ਦੇ ਜਰਨੈਲ ਬੰਦਾ ...

ਪੂਰੀ ਖ਼ਬਰ »

ਪੈਟਰੋਲ ਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਸਬੰਧੀ ਕਾਂਗਰਸ ਵਰਕਰਾਂ ਦੀ ਮੀਟਿੰਗ

ਨੀਲੋਖੇੜੀ, 25 ਮਈ (ਆਹੂਜਾ)– ਸਮਾਲਖਾ ਤੋਂ 3 ਜੂਨ ਨੂੰ ਜਨਕ੍ਰਾਂਤੀ ਰੱਥ ਯਾਤਰਾ ਨੂੰ ਰਵਾਨਾ ਕਰਨ, ਰੋਜ਼ਾਨਾ ਵਧਦੀ ਮਹਿੰਗਾਈ, ਵਿਸ਼ੇਸ਼ਕਰ ਰੋਜ਼ਾਨਾ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਨੂੰ ਲੈ ਕੇ ਸਮਾਲਖਾ 'ਚ ਹੋਣ ਵਾਲੀ ਰੈਲੀ ਦੀਆਂ ਤਿਆਰੀਆਂ ਨੂੰ ਲੈ ਕੇ ਪੋਲਟਰੀ ...

ਪੂਰੀ ਖ਼ਬਰ »

ਇਨੈਲੋ ਨੇ ਸ਼ੁਰੂ ਕਰਵਾਈ ਸੀ ਦਾਦੂਪੁਰ-ਨਲਵੀ ਨਹਿਰ-ਰਾਮਕਰਣ

ਕੁਰੂਕਸ਼ੇਤਰ/ਸ਼ਾਹਾਬਾਦ, 25 ਮਈ (ਜਸਬੀਰ ਸਿੰਘ ਦੁੱਗਲ)- ਤਹਿਸੀਲ ਦਫ਼ਤਰ 'ਚ ਕਿਸਾਨਾਂ ਵਲੋਂ ਚਲਾਏ ਜਾ ਰਹੇ ਦਾਦੂਪੁਰ-ਨਲਵੀ ਨਹਿਰ ਬਚਾਅ ਦੇ ਸੰਕੇਤਕ ਧਰਨੇ 'ਤੇ ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਮੈਂਬਰ ਰਾਮਕਰਣ ਕਾਲਾ ਆਪਣੇ ਸਾਥੀਆਂ ਸਮੇਤ ਧਰਨੇ 'ਤੇ ਪੁੱਜੇ ਅਤੇ ...

ਪੂਰੀ ਖ਼ਬਰ »

ਕਾਂਗਰਸ ਅੱਜ ਮਨਾਏਗੀ ਸਰਕਾਰ ਿਖ਼ਲਾਫ਼ ਵਿਸ਼ਵਾਸਘਾਤ ਦਿਵਸ

ਸਿਰਸਾ, 25 ਮਈ (ਭੁਪਿੰਦਰ ਪੰਨੀਵਾਲੀਆ)- ਹਰਿਆਣਾ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਡਾ. ਅਸ਼ੋਕ ਤੰਵਰ ਨੇ ਕਿਹਾ ਹੈ ਕਿ ਭਾਜਪਾ ਦੇ ਚਾਰ ਸਾਲ ਦੇ ਪੂਰੇ ਹੋਣ 'ਤੇ 26 ਮਈ ਨੂੰ ਪੂਰੇ ਦੇਸ਼ 'ਚ ਕਾਂਗਰਸ ਵਿਸ਼ਵਾਸ਼ਘਾਤ ਦਿਵਸ ਮਨਾਏਗੀ | ਉਹ ਅੱਜ ਆਪਣੇ ਨਿਵਾਸ 'ਤੇ ਪਾਰਟੀ ...

ਪੂਰੀ ਖ਼ਬਰ »

ਗ੍ਰਾਮੀਣ ਡਾਕ ਕਰਮਚਾਰੀਆਂ ਦੀ ਹੜਤਾਲ ਲਗਾਤਾਰ ਚੌਥੇ ਦਿਨ ਵੀ ਜਾਰੀ

ਨਰਵਾਨਾ, 25 ਮਈ (ਅਜੀਤ ਬਿਊਰੋ)-ਸਾਰੇ ਗ੍ਰਾਮੀਣ ਡਾਕ ਕਰਮਚਾਰੀ ਲਗਾਤਾਰ ਚੌਥੇ ਦਿਨ 25 ਮਈ ਨੂੰ ਵੀ ਹੜਤਾਲ 'ਤੇ ਰਹੇ | ਨਰਵਾਨਾ ਐਮ.ਡੀ.ਜੀ. ਅਤੇ ਦਨੌਦਾ ਐੱਸ.ਓ. 'ਚ ਗ੍ਰਾਮੀਣ ਇਲਾਕਿਆਂ ਸਬੰਧੀ ਸਾਰੇ ਕੰਮ ਠੱਪ ਰਹੇ | ਦਿਹਾਤੀ ਖੇਤਰਾਂ 'ਚ ਹਰ ਤਰ੍ਹਾਂ ਦੀਆਂ ਪ੍ਰੀਖਿਆਵਾਂ ਦੇ ...

ਪੂਰੀ ਖ਼ਬਰ »

ਮਹਾਰਿਸ਼ੀ ਕਸ਼ਯਪ ਸਮਾਜ ਦੇ ਸੱਚੇ ਮਾਰਗਦਰਸ਼ਕ-ਗੌਰਵ ਬੇਦੀ

ਕੁਰੂਕਸ਼ੇਤਰ/ਸ਼ਾਹਾਬਾਦ, 25 ਮਈ (ਜਸਬੀਰ ਸਿੰਘ ਦੁੱਗਲ)-ਸੂਬਾ ਮੰਤਰੀ ਕ੍ਰਿਸ਼ਨ ਬੇਦੀ ਦੇ ਪੁੱਤਰ ਭਾਜਪਾ ਯੁਵਾ ਆਗੂ ਐਡਵੋਕੇਟ ਗੌਰਵ ਬੇਦੀ ਨੇ ਕਿਹਾ ਕਿ ਮਹਾਂਰਿਸ਼ੀ ਕਸ਼ਯਪ ਸਮਾਜ ਦੇ ਸੱਚੇ ਮਾਰਗਦਰਸ਼ਕ ਸਨ | ਉਨ੍ਹਾਂ ਸਮਾਜ ਨੂੰ ਨਵੀਂ ਦਿਸ਼ਾ ਦਿੱਤੀ | ਸਾਨੂੰ ਵੀ ...

ਪੂਰੀ ਖ਼ਬਰ »

-ਸ੍ਰੀ ਹੇਮਕੁੰਟ ਸਾਹਿਬ ਯਾਤਰਾ- ਗੁਰਦਾਸਪੁਰ ਤੋਂ 15 ਮੋਟਰਸਾਈਕਲ ਸਵਾਰਾਂ ਦਾ ਜਥਾ ਪਾਉਂਟਾ ਸਾਹਿਬ ਪੁੱਜਾ

ਪਾਉਂਟਾ ਸਾਹਿਬ, 25 ਮਈ (ਹਰਬਖਸ਼ ਸਿੰਘ)-ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਕਰਨ ਵਾਸਤੇ 15 ਸਿੰਘ ਗੁਰਦਾਸਪੁਰ ਨਿਵਾਸੀ ਮੋਟਰਸਾਈਕਲਾਂ 'ਤੇ ਪਾਉਂਟਾ ਸਾਹਿਬ ਪੁੱਜੇ | ਰਾਤ ਆਰਾਮ ਕਰਨ ਉਪਰੰਤ ਅੱਜ ਸਵੇਰੇ ਹੇਮਕੁੰਟ ਸਾਹਿਬ ਵਾਸਤੇ ਰਵਾਨਾ ਹੋਣ ਤੋਂ ਪਹਿਲਾਂ ਪ੍ਰੈੱਸ ...

ਪੂਰੀ ਖ਼ਬਰ »

ਅਪਾਹਜਾਂ ਨੇ ਸੀ.ਐਮ. ਸਿਟੀ 'ਚ ਦਹਾੜਦੇ ਹੋਏ ਕੀਤਾ ਜ਼ੋਰਦਾਰ ਪ੍ਰਦਰਸ਼ਨ

ਕਰਨਾਲ, 25 ਮਈ (ਗੁਰਮੀਤ ਸਿੰਘ ਸੱਗੂ)-ਅਪਾਹਜ਼ਾਂ ਨੇ ਅੱਜ ਆਪਣੇ ਧਰਨੇ ਦੇ 54ਵੇਂ ਦਿਨ ਸੀ.ਐਮ. ਸਿਟੀ ਵਿਖੇ ਜ਼ੋਰਦਾਰ ਦਹਾੜ ਲਗਾਉਂਦੇ ਹੋਏ ਖੂਬ ਪ੍ਰਦਰਸ਼ਨ ਕੀਤਾ ਅਤੇ ਜੀ.ਟੀ. ਰੋਡ ਜਾਮ ਕਰਨ ਦੀ ਕੋਸ਼ਿਸ਼ ਕੀਤੀ, ਪਰ ਪੁਲਿਸ ਨੇ ਰਾਹ 'ਚ ਹੀ ਬੈਰੀਕੇਡ ਲਗਾ ਕੇ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਨੇ ਬੈਲਟ ਬਾਕਸਾਂ ਦੀ ਮੁਰੰਮਤ ਸ਼ੁਰੂ ਕਰਵਾ ਕੇ ਪੰਚਾਇਤੀ ਚੋਣਾਂ ਦੀ ਤਿਆਰੀ ਆਰੰਭੀ

ਲੁਧਿਆਣਾ, 25 ਮਈ (ਪੁਨੀਤ ਬਾਵਾ)-ਨੇੜ ਭਵਿੱਖ 'ਚ ਹੋਣ ਵਾਲੀਆਂ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਵਲੋਂ ਬੈਲਟ ਬਾਕਸਾਂ ਦੀ ਮੁਰੰਮਤ ਸ਼ੁਰੂ ਕਰਵਾ ਕੇ ਚੋਣਾਂ ਦੀ ਤਿਆਰੀ ਆਰੰਭ ਕਰ ਦਿੱਤੀ ਗਈ ਹੈ | ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮਿੰਨੀ ...

ਪੂਰੀ ਖ਼ਬਰ »

ਲਿਵ-ਇਨ-ਰਿਲੇਸ਼ਨਸ਼ਿਪ 'ਚ ਰਹਿ ਰਹੇ ਨੌਜਵਾਨ ਦੀ ਸ਼ੱਕੀ ਹਾਲਤ 'ਚ ਮੌਤ

ਲੁਧਿਆਣਾ, 25 ਮਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜਨ ਨੰਬਰ 6 ਦੇ ਘੇਰੇ ਅੰਦਰ ਪੈਂਦੇ ਇਲਾਕੇ ਗੁਰੂ ਅਮਰਦਾਸ ਕਾਲੋਨੀ 'ਚ ਲਿਵ-ਇਨ-ਰਿਲੇਸ਼ਨਸ਼ਿਪ 'ਚ ਰਹਿ ਰਹੇ ਇਕ ਨੌਜਵਾਨ ਦੀ ਸ਼ੱਕੀ ਹਾਲਤ ਵਿਚ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਦੀ ਸ਼ਨਾਖਤ ਸੋਨੂੰ ...

ਪੂਰੀ ਖ਼ਬਰ »

ਆਰਜ਼ੀ ਬੱਸ ਅੱਡੇ 'ਤੇ ਦੂਸਰੇ ਦਿਨ ਵੀ ਪ੍ਰਸ਼ਾਸਨ ਨਹੀਂ ਕਰ ਸਕਿਆ ਪ੍ਰਬੰਧ ਸਿਰਫ 2 ਸਰਕਾਰੀ ਬੱਸਾਂ ਹੀ ਰੁੱਕੀਆਂ

ਲੁਧਿਆਣਾ, 24 ਮਈ (ਪੁਨੀਤ ਬਾਵਾ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨਗਰ ਨਿਗਮ ਲੁਧਿਆਣਾ ਤੇ ਪੁਲਿਸ ਪ੍ਰਸ਼ਾਸਨ ਦੀ ਅਪੀਲ 'ਤੇ ਲੁਧਿਆਣਾ ਦੀ ਨਵੀਂ ਦਾਣਾ ਮੰਡੀ ਸਲੇਮਟਾਬਰੀ ਵਿਖੇ ਆਰਜੀ ਬੱਸ ਅੱਡਾ ਬਣਾਇਆ ਗਿਆ ਹੈ, ਜਿਸ 'ਤੇ ਅੱਜ ਦੂਸੇ ਦਿਨ ਵੀ ਪ੍ਰਸ਼ਾਸਨ ਪ੍ਰਬੰਧ ਪੂਰੇ ...

ਪੂਰੀ ਖ਼ਬਰ »

ਨਿਗਮ ਪ੍ਰਸ਼ਾਸਨ ਨੂੰ ਹੁਣ ਚੂਹਿਆਂ ਦਾ ਡਰ ਸਤਾਉਣ ਲੱਗਾ

ਲੁਧਿਆਣਾ, 25 ਮਈ (ਅਮਰੀਕ ਸਿੰਘ ਬੱਤਰਾ)-ਸ਼ਹਿਰ 'ਚ ਘੁੰਮਦੇ ਅਵਾਰਾ ਕੁੱਤਿਆਂ ਤੇ ਸੈਂਕੜਿਆਂ ਦੀ ਗਿਣਤੀ 'ਚ ਘੁੰਮਦੇ ਅਵਾਰਾ ਜਾਨਵਰਾਂ ਦੀ ਸਮੱਸਿਆ ਨਾਲ ਨਜਿੱਠਣ ਲਈ ਨਗਰ ਨਿਗਮ ਪ੍ਰਸ਼ਾਸਨ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਹੁਣ ਵੱਡੀ ਗਿਣਤੀ 'ਚ ਚੂਹੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX