ਤਾਜਾ ਖ਼ਬਰਾਂ


ਅਕਾਲੀ ਦਲ ਟਕਸਾਲੀ ਦੇ ਉਮੀਦਵਾਰ ਬੀਰਦਵਿੰਦਰ ਸਿੰਘ ਨੇ ਦਾਖਲ ਕਰਵਾਏ ਨਾਮਜ਼ਦਗੀ ਪੱਤਰ
. . .  29 minutes ago
ਰੋਪੜ, 26 ਅਪ੍ਰੈਲ - ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਉਮੀਦਵਾਰ ਬੀਰਦਵਿੰਦਰ ਸਿੰਘ ਸਾਬਕਾ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਨੇ ਨਾਮਜ਼ਦਗੀ ਕਾਗ਼ਜ਼ ਦਾਖਲ ਕੀਤੇ। ਇਸ ਮੌਕੇ ਪਾਰਟੀ ਦੇ ਪ੍ਰਧਾਨ ਰਣਜੀਤ ਸਿੰਘ ....
ਭਾਜਪਾ ਨੇਤਾ ਮਹਾਦੇਵ ਸਰਕਾਰ ਦੇ ਖ਼ਿਲਾਫ਼ ਚੋਣ ਕਮਿਸ਼ਨ ਦੀ ਕਾਰਵਾਈ, ਅਗਲੇ 48 ਘੰਟੇ ਨਹੀਂ ਕਰ ਸਕਣਗੇ ਚੋਣ ਪ੍ਰਚਾਰ
. . .  55 minutes ago
ਨਵੀਂ ਦਿੱਲੀ, 26 ਅਪ੍ਰੈਲ- ਚੋਣ ਕਮਿਸ਼ਨ ਨੇ ਨਾਦੀਆ ਦੇ ਭਾਜਪਾ ਜ਼ਿਲ੍ਹਾ ਪ੍ਰਧਾਨ ਮਹਾਦੇਵ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਉਨ੍ਹਾਂ 'ਤੇ 22 ਅਪ੍ਰੈਲ ਨੂੰ ਕ੍ਰਿਸ਼ਨਾ ਨਗਰ ਸਰਕਾਰੀ ਕਾਲਜ 'ਚ ਇਕ ਜਨਤਕ ਮੀਟਿੰਗ ਦੇ ਦੌਰਾਨ ਟੀ.ਐਮ.ਸੀ. ਦੇ ਨਿੱਜੀ ਜੀਵਨ ਨੂੰ ਲੈ ਕੇ .....
ਭੀਖੀ ਥਾਣੇ ਦੇ ਹੌਲਦਾਰ ਨੇ ਕੀਤੀ ਖ਼ੁਦਕੁਸ਼ੀ
. . .  about 1 hour ago
ਭੀਖੀ, 26 ਅਪ੍ਰੈਲ (ਬਲਦੇਵ ਸਿੰਘ ਸਿੱਧੂ)- ਜ਼ਿਲ੍ਹਾ ਮਾਨਸਾ ਦੇ ਥਾਣਾ ਭੀਖੀ ਦੇ ਹੌਲਦਾਰ ਜੁਗਰਾਜ ਸਿੰਘ ਵੱਲੋਂ ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਥਾਣੇ ਦੇ ਕਵਾਟਰ 'ਚ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਏ ਜਾਣ ਦੀ ਖ਼ਬਰ ਹੈ। ਭੀਖੀ ਪੁਲਿਸ ਨੇ 174 ਦੀ ਕਾਰਵਾਈ ਕਰਦਿਆਂ ....
ਲੋਕਾਂ ਦੀ ਹਿੰਮਤ ਨਾਲ ਸੈਂਕੜੇ ਏਕੜ ਕਣਕ ਦੀ ਫ਼ਸਲ ਅੱਗ 'ਚ ਸੜਨ ਤੋਂ ਬਚੀ
. . .  about 1 hour ago
ਨੂਰਪੁਰ ਬੇਦੀ, 26 ਅਪ੍ਰੈਲ (ਹਰਦੀਪ ਸਿੰਘ ਢੀਂਡਸਾ)- ਰੂਪਨਗਰ ਜ਼ਿਲ੍ਹੇ ਦੇ ਪਿੰਡ ਅਬਿਆਣਾ ਕਲਾਂ ਵਿਖੇ ਅੱਜ ਲੋਕਾਂ ਦੀ ਹਿੰਮਤ ਨੇ ਸੈਂਕੜੇ ਏਕੜ ਕਣਕ ਦੀ ਖੜ੍ਹੀ ਫ਼ਸਲ ਨੂੰ ਅੱਗ ਦੀ ਲਪੇਟ 'ਚ ਜਾਣ ਤੋਂ ਬਚਾ ਲਿਆ। ਇਸ ਪਿੰਡ ਦੇ ਇੱਕ ਕਿਸਾਨ ਦੇ ਖੇਤ 'ਚ ਅੱਗ ਲੱਗਣ....
ਤਿੰਨ ਬੱਚਿਆਂ ਦੇ ਪਿਉ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
. . .  about 1 hour ago
ਪੁਰਖਾਲੀ, 26 ਅਪ੍ਰੈਲ (ਅੰਮ੍ਰਿਤਪਾਲ ਸਿੰਘ ਬੰਟੀ) - ਇੱਥੋਂ ਨੇੜਲੇ ਪਿੰਡ ਅਕਬਰਪੁਰ ਵਿਖੇ ਇੱਕ ਵਿਅਕਤੀ ਵੱਲੋਂ ਫਾਹਾ ਲੈ ਖ਼ੁਦਕੁਸ਼ੀ ਕੀਤੇ ਜਾਣ ਦੀ ਖ਼ਬਰ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਹਰਚੰਦ ਸਿੰਘ ਸਾਬਕਾ ਸਰਪੰਚ 2 ਧੀਆਂ ਅਤੇ ਇੱਕ ਲੜਕੇ ਦਾ ਪਿਉ......
ਤਰੁੱਟੀਆਂ ਕਾਰਨ ਨਾਮਜ਼ਦਗੀ ਪੱਤਰ ਨਹੀਂ ਭਰ ਸਕੇ ਪ੍ਰੋ. ਸਾਧੂ ਸਿੰਘ
. . .  about 2 hours ago
ਫ਼ਰੀਦਕੋਟ, 26 ਅਪ੍ਰੈਲ (ਜਸਵੰਤ ਸਿੰਘ ਪੁਰਬਾ)- ਲੋਕ ਸਭਾ ਹਲਕਾ ਰਾਖਵਾਂ ਫ਼ਰੀਦਕੋਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਮੌਜੂਦਾ ਸੰਸਦ ਮੈਂਬਰ ਪ੍ਰੋ. ਸਾਧੂ ਸਿੰਘ ਅੱਜ ਆਪਣੇ ਨਾਮਜ਼ਦਗੀ ਪੱਤਰ 'ਚ ਕੁੱਝ ਤਰੁੱਟੀਆਂ ਕਾਰਨ ਜ਼ਿਲ੍ਹਾ ਚੋਣ ਅਧਿਕਾਰੀ ਕੁਮਾਰ ਸੌਰਭ ਰਾਜ ....
14 ਦਿਨਾਂ ਦੀ ਨਿਆਇਕ ਹਿਰਾਸਤ 'ਚ ਰੋਹਿਤ ਸ਼ੇਖਰ ਦੀ ਪਤਨੀ ਅਪੂਰਵਾ
. . .  about 2 hours ago
ਦੇਹਰਾਦੂਨ, 26 ਅਪ੍ਰੈਲ- ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਐਨ.ਡੀ. ਤਿਵਾੜੀ ਦੇ ਬੇਟੇ ਰੋਹਿਤ ਸ਼ੇਖਰ ਤਿਵਾੜੀ ਹੱਤਿਆ ਕਾਂਡ 'ਚ ਪਤਨੀ ਅਪੂਰਵਾ ਤਿਵਾੜੀ ਨੂੰ ਦਿੱਲੀ ਦੀ ਸਾਕੇਤ ਅਦਾਲਤ 14 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਹੈ। ਅਪੂਰਵਾ ਤਿਵਾੜੀ ਨੇ ਦਿੱਲੀ ....
ਪਾਕਿਸਤਾਨ ਦੇ ਪ੍ਰਸਿੱਧ ਤੀਰਥ ਸਥਾਨ 'ਤੇ ਲੂ ਲੱਗਣ ਕਾਰਨ 15 ਲੋਕਾਂ ਦੀ ਮੌਤ
. . .  about 2 hours ago
ਇਸਲਾਮਾਬਾਦ, 26 ਅਪ੍ਰੈਲ- ਪਾਕਿਸਤਾਨ ਦੇ ਸਿੰਧ ਸੂਬੇ 'ਚ ਇੱਕ ਤੀਰਥ ਸਥਾਨ 'ਤੇ ਸਾਲਾਨਾ ਧਾਰਮਿਕ ਰੀਤ 'ਚ ਭਾਗ ਲੈਣ ਦੌਰਾਨ ਲੂ ਲੱਗਣ ਕਾਰਨ ਘੱਟੋ-ਘੱਟ 15 ਲੋਕਾਂ ਦੀ ਮੌਤ ਹੋ ਗਈ। ਇੱਕ ਅਧਿਕਾਰੀ ਨੇ ਅੱਜ ਇਹ ਜਾਣਕਾਰੀ ਦਿੱਤੀ। ਇਸ ਬਾਰੇ ਸਹਿਵਾਨ...
ਗ਼ਰੀਬ ਕਿਸਾਨ ਦੀ ਖੜੀ ਫ਼ਸਲ ਸੜ ਕੇ ਹੋਈ ਸੁਆਹ
. . .  about 2 hours ago
ਲੌਂਗੋਵਾਲ, 25 ਅਪ੍ਰੈਲ (ਸ.ਸ.ਖੰਨਾ) - ਇੱਥੋਂ ਨੇੜਲੇ ਪਿੰਡ ਨਾਲ ਲਗਦੇ ਮੰਡੇਰ ਕਲਾਂ ਰੋਡ ਵਿਖੇ ਗ਼ਰੀਬ ਕਿਸਾਨ ਗੁਰਮੇਲ ਸਿੰਘ ਵਾਸੀ ਪੱਤੀ ਝਾੜੋ ਦੀ ਦੋ ਏਕੜ ਖੜ੍ਹੀ ਕਣਕ ਬਿਲਕੁਲ ਸੜਕੇ ਸਵਾਹ ਹੋ ਗਈ। ਪੀੜਤ ਕਿਸਾਨ ਵੱਲੋਂ ਦੋ ਕਿੱਲੇ ਜ਼ਮੀਨ ਬਲਬੀਰ ਸਿੰਘ ....
ਖਰੜ 'ਚ ਪੁਲਿਸ ਨੇ ਫੜੀਆਂ ਸ਼ਰਾਬ ਦੀਆਂ 180 ਪੇਟੀਆਂ
. . .  about 2 hours ago
ਖਰੜ, 26 ਅਪ੍ਰੈਲ (ਗੁਰਮੁੱਖ ਸਿੰਘ ਮਾਨ)- ਸੰਨੀ ਐਨਕਲੇਵ ਪੁਲਿਸ ਚੌਕੀ ਖਰੜ ਵਲੋਂ ਅੱਜ ਸ਼ਰਾਬ ਦੀਆਂ 180 ਪੇਟੀਆਂ ਫੜੀਆਂ ਗਈਆਂ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਚੌਕੀ ਇੰਚਾਰਜ ਕੇਵਲ ਸਿੰਘ ਨੇ ਦੱਸਿਆ ਕਿ ਸ਼ਰਾਬ ਦੀਆਂ ਇਹ ਪੇਟੀਆਂ...
ਪੰਥ ਤੋਂ ਛੇਕੇ ਹੋਏ ਸਿਆਸੀ ਲੀਡਰ ਨੂੰ ਸਿੱਖ ਸੰਗਤਾਂ ਨਾ ਲਗਾਉਣ ਮੂੰਹ : ਗਿਆਨੀ ਹਰਪ੍ਰੀਤ ਸਿੰਘ
. . .  about 2 hours ago
ਪਟਿਆਲਾ, 26 ਅਪ੍ਰੈਲ (ਅਮਨਦੀਪ ਸਿੰਘ)- ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬਾਨ ਗਿਆਨੀ ਹਰਪ੍ਰੀਤ ਸਿੰਘ ਨੇ ਕਰਤਾਰਪੁਰ ਲਾਂਘੇ ਨੂੰ ਲੈ ਕੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਨੇ ਕਿਹਾ ਹੈ ਕਿ ਸਿੱਖ ਸੰਗਤਾਂ ਦੀ ਮੰਗ ਜਲਦ ਪੂਰੀ ਹੋਣ ਜਾ ....
ਸੰਨੀ ਦਿਓਲ ਫ਼ਿਲਮੀ ਫੌਜੀ ਹੈ ਤੇ ਮੈਂ ਅਸਲੀ ਫੌਜੀ ਹਾਂ, ਅਸੀਂ ਉਸ ਨੂੰ ਹਰਾ ਦੇਵਾਂਗੇ- ਕੈਪਟਨ
. . .  about 2 hours ago
ਚੰਡੀਗੜ੍ਹ, 26 ਅਪ੍ਰੈਲ- ਲੋਕ ਸਭਾ ਚੋਣਾਂ 2019 'ਚ ਪੰਜਾਬ ਦੇ ਲੋਕ ਸਭਾ ਹਲਕੇ ਗੁਰਦਾਸਪੁਰ ਤੋਂ ਬਾਲੀਵੁੱਡ ਅਦਾਕਾਰ ਅਤੇ ਭਾਜਪਾ ਉਮੀਦਵਾਰ ਸੰਨੀ ਦਿਓਲ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੰਨੀ ਦਿਓਲ...
ਅੱਗ ਲੱਗਣ ਕਾਰਨ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਕਣਕ ਕੁੱਝ ਹੀ ਮਿੰਟਾਂ 'ਚ ਸੜ ਕੇ ਹੋਈ ਸੁਆਹ
. . .  about 2 hours ago
ਭੁਲੱਥ, 26 ਅਪ੍ਰੈਲ (ਮਨਜੀਤ ਸਿੰਘ ਰਤਨ)- ਇੱਥੋਂ ਥੋੜ੍ਹੀ ਦੂਰੀ 'ਤੇ ਪਿੰਡ ਮਾਡਲ ਟਾਊਨ ਦੇ ਕਿਸਾਨਾਂ ਦੇ ਖੇਤਾਂ ਨੂੰ ਅੱਗ ਲੱਗਣ ਕਾਰਨ 8 ਕਿੱਲੇ ਤੋਂ ਵੱਧ ਕਣਕ ਸੜ ਕੇ ਸੁਆਹ ਹੋ ਗਈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪੀੜਤ ਕਿਸਾਨ ਗੁਰਜੀਤ ਸਿੰਘ ਵਾਸੀ ਪਿੰਡ ਮਾਡਲ ....
ਕਾਂਗਰਸੀ ਉਮੀਦਵਾਰ ਸੁਨੀਲ ਜਾਖੜ ਨੇ ਦਾਖ਼ਲ ਕਰਵਾਏ ਨਾਮਜ਼ਦਗੀ ਪੱਤਰ
. . .  about 3 hours ago
ਗੁਰਦਾਸਪੁਰ, 26 ਅਪ੍ਰੈਲ (ਗੁਰਪ੍ਰਤਾਪ ਸਿੰਘ)- ਲੋਕ ਸਭਾ ਚੋਣਾਂ ਨੂੰ ਲੈ ਕੇ ਅੱਜ ਲੋਕ ਸਭਾ ਹਲਕਾ ਗੁਰਦਾਸਪੁਰ ਸੀਟ ਤੋਂ ਕਾਂਗਰਸੀ ਉਮੀਦਵਾਰ ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਜ਼ਿਲ੍ਹਾ ਚੋਣ ਅਫ਼ਸਰ ਕਮ ....
ਔਰਤ ਇੰਸਪੈਕਟਰ ਦੀ ਕੁੱਟਮਾਰ ਕਰਨ ਵਾਲੇ ਕਲੋਨਾਈਜ਼ਰ ਨੂੰ ਮਹਿਲਾ ਕਮਿਸ਼ਨ ਨੇ ਕੀਤਾ ਤਲਬ
. . .  about 3 hours ago
ਲੁਧਿਆਣਾ, 26 ਅਪ੍ਰੈਲ (ਅਮਰੀਕ ਸਿੰਘ ਬੱਤਰਾ)- ਸਥਾਨਕ ਤਾਜਪੁਰ ਰੋਡ 'ਤੇ ਅਣਅਧਿਕਾਰਕ ਕਾਲੋਨੀ 'ਚ ਹੋ ਰਹੀ ਗ਼ੈਰ-ਕਾਨੂੰਨੀ ਉਸਾਰੀ ਢਾਹੁਣ ਗਈ ਨਗਰ ਨਿਗਮ ਦੀ ਇਮਾਰਤੀ ਸ਼ਾਖਾ ਦੀ ਟੀਮ 'ਚ ਸ਼ਾਮਲ ਔਰਤ ਨਿਰੀਖਕ (ਇੰਸਪੈਕਟਰ) ਕਸ਼ਿਸ਼ ਗਰਗ ਨੂੰ ਥੱਪੜ...
ਸੁਖਪਾਲ ਖਹਿਰਾ ਨੇ ਬਠਿੰਡਾ ਤੋਂ ਭਰਿਆ ਨਾਮਜ਼ਦਗੀ ਪੱਤਰ
. . .  about 4 hours ago
ਆਈ.ਐਨ.ਐਸ. ਵਿਕਰਮਾਦਿਤਿਆ 'ਚ ਲੱਗੀ ਅੱਗ, ਲੈਫ਼ਟੀਨੈਂਟ ਕਮਾਂਡਰ ਦੀ ਮੌਤ
. . .  about 3 hours ago
ਬਠਿੰਡਾ ਤੋਂ 'ਆਪ' ਉਮੀਦਵਾਰ ਪ੍ਰੋ. ਬਲਜਿੰਦਰ ਵਲੋਂ ਨਾਮਜ਼ਦਗੀ ਪੱਤਰ ਦਾਖ਼ਲ
. . .  about 4 hours ago
ਲੋਕ ਦੇਸ਼ ਦਾ ਸ਼ਾਸਨ ਕਾਂਗਰਸ ਦੇ ਹੱਥ 'ਚ ਦੇਣ ਲਈ ਤਿਆਰ- ਬੀਬੀ ਭੱਠਲ
. . .  about 4 hours ago
ਬਠਿੰਡਾ ਤੋਂ ਬੀਬਾ ਬਾਦਲ ਨੇ ਦਾਖ਼ਲ ਕੀਤਾ ਨਾਮਜ਼ਦਗੀ ਕਾਗ਼ਜ਼
. . .  about 4 hours ago
ਨੀਰਵ ਮੋਦੀ ਦੀ ਜ਼ਮਾਨਤ ਪਟੀਸ਼ਨ ਲੰਡਨ ਕੋਰਟ ਵੱਲੋਂ ਖ਼ਾਰਜ
. . .  about 4 hours ago
ਪਟਿਆਲਾ ਤੋਂ ਸੁਰਜੀਤ ਸਿੰਘ ਰੱਖੜਾ ਨੇ ਦਾਖ਼ਲ ਕਰਾਇਆ ਨਾਮਜ਼ਦਗੀ ਪੱਤਰ
. . .  about 5 hours ago
ਖਡੂਰ ਸਾਹਿਬ ਤੋਂ 'ਆਪ' ਉਮੀਦਵਾਰ ਮਨਜਿੰਦਰ ਸਿੰਘ ਸਿੱਧੂ ਨੇ ਭਰਿਆ ਨਾਮਜ਼ਦਗੀ ਪੱਤਰ
. . .  about 5 hours ago
ਜਲੰਧਰ 'ਚ ਨਾਮਜ਼ਦਗੀ ਭਰਨ ਵੇਲੇ ਆਹਮੋ-ਸਾਹਮਣੇ ਹੋਏ ਅਕਾਲੀ ਦਲ ਤੇ ਬਸਪਾ ਦੇ ਸਮਰਥਕ
. . .  about 5 hours ago
ਆਸਾਰਾਮ ਦੇ ਬੇਟੇ ਨਰਾਇਣ ਸਾਈਂ ਜਬਰ ਜਨਾਹ ਮਾਮਲੇ 'ਚ ਦੋਸ਼ੀ ਕਰਾਰ
. . .  about 5 hours ago
ਫ਼ਰੀਦਕੋਟ ਤੋਂ ਗੁਲਜ਼ਾਰ ਸਿੰਘ ਰਣੀਕੇ ਨੇ ਨਾਮਜ਼ਦਗੀ ਪੱਤਰ ਭਰਿਆ
. . .  about 3 hours ago
ਖਡੂਰ ਸਾਹਿਬ ਤੋਂ ਬੀਬੀ ਜਗੀਰ ਕੌਰ ਨੇ ਭਰੇ ਨਾਮਜ਼ਦਗੀ ਪੱਤਰ
. . .  about 5 hours ago
ਚਰਨਜੀਤ ਸਿੰਘ ਅਟਵਾਲ ਨੇ ਦਾਖ਼ਲ ਕੀਤਾ ਨਾਮਜ਼ਦਗੀ ਪੱਤਰ
. . .  about 5 hours ago
ਰੋਡ ਸ਼ੋਅ ਕਰਨ ਤੋਂ ਬਾਅਦ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਪਹੁੰਚੇ ਸਿਮਰਨਜੀਤ ਮਾਨ
. . .  about 5 hours ago
ਭਾਜਪਾ 'ਚ ਸ਼ਾਮਲ ਹੋਏ ਗਾਇਕ ਦਲੇਰ ਮਹਿੰਦੀ
. . .  about 6 hours ago
ਭਿਆਨਕ ਸੜਕ ਹਾਦਸੇ 'ਚ ਸਾਈਕਲ ਸਵਾਰ ਅਤੇ ਕਾਰ ਚਾਲਕ ਦੀ ਮੌਤ
. . .  about 5 hours ago
ਲੁਧਿਆਣਾ 'ਚ 'ਆਪ' ਉਮੀਦਵਾਰ ਪ੍ਰੋ. ਗਿੱਲ ਵਲੋਂ ਨਾਮਜ਼ਦਗੀ ਕਾਗ਼ਜ਼ ਦਾਖ਼ਲ
. . .  about 6 hours ago
ਨਜਾਇਜ਼ ਸ਼ਰਾਬ ਸਮੇਤ ਇੱਕ ਵਿਅਕਤੀ ਕਾਬੂ
. . .  about 6 hours ago
ਭਗਵੰਤ ਮਾਨ ਨੇ ਆਪਣੀ ਮਾਤਾ ਦੇ ਨਾਲ ਜਾ ਕੇ ਭਰਿਆ ਨਾਮਜ਼ਦਗੀ ਕਾਗ਼ਜ਼
. . .  about 6 hours ago
ਪੰਜਾਬ 'ਚ ਕਾਂਗਰਸ ਦੀ ਸਥਿਤੀ ਮਜ਼ਬੂਤ, ਕਿਸੇ ਹੋਰ ਪਾਰਟੀ ਨਾਲ ਨਹੀਂ ਮੁਕਾਬਲਾ- ਕੈਪਟਨ
. . .  about 6 hours ago
ਲੁਧਿਆਣਾ 'ਚ ਗਰੇਵਾਲ ਅਤੇ ਬੈਂਸ ਨੇ ਦਾਖ਼ਲ ਕਰਾਏ ਨਾਮਜ਼ਦਗੀ ਕਾਗ਼ਜ਼
. . .  about 3 hours ago
ਪਟਿਆਲਾ ਤੋਂ ਮਹਿਲਾ ਵਾਲਿਆਂ ਨੂੰ ਹਰਾ ਕੇ ਸ਼ਾਨ ਨਾਲ ਜਿੱਤੇਗਾ ਅਕਾਲੀ ਦਲ- ਰੱਖੜਾ
. . .  about 7 hours ago
ਕੈਪਟਨ ਦੀ ਮੌਜੂਦਗੀ 'ਚ ਮਹਾਰਾਣੀ ਪ੍ਰਨੀਤ ਕੌਰ ਨੇ ਦਾਖ਼ਲ ਕਰਾਇਆ ਨਾਮਜ਼ਦਗੀ ਪੱਤਰ
. . .  about 7 hours ago
ਅੰਮ੍ਰਿਤਸਰ ਤੋਂ ਹਰਦੀਪ ਪੁਰੀ ਨੇ ਭਰਿਆ ਨਾਮਜ਼ਦਗੀ ਪੱਤਰ
. . .  about 6 hours ago
ਜਲੰਧਰ ਤੋਂ ਬਸਪਾ ਉਮੀਦਵਾਰ ਬਲਵਿੰਦਰ ਸਿੰਘ ਨੇ ਭਰਿਆ ਨਾਮਜ਼ਦਗੀ ਪੱਤਰ
. . .  about 7 hours ago
ਸੁਖਬੀਰ ਬਾਦਲ ਨੇ ਫ਼ਿਰੋਜ਼ਪੁਰ ਤੋਂ ਦਾਖ਼ਲ ਕੀਤੇ ਨਾਮਜ਼ਦਗੀ ਪੱਤਰ
. . .  about 7 hours ago
ਰਾਮ ਰਹੀਮ ਨੂੰ ਸਿਰਸੇ ਤੋਂ ਆਇਆ ਵਿਆਹ ਦਾ ਸੱਦਾ, ਸ਼ਾਮਲ ਹੋਣ ਲਈ ਮੰਗੀ ਜ਼ਮਾਨਤ
. . .  about 8 hours ago
ਪ੍ਰਧਾਨ ਮੰਤਰੀ ਮੋਦੀ ਨੇ ਵਾਰਾਨਸੀ ਤੋਂ ਭਰਿਆ ਨਾਮਜ਼ਦਗੀ ਪੱਤਰ
. . .  about 8 hours ago
ਨਾਮਜ਼ਦਗੀ ਪੱਤਰ ਭਰਨ ਤੋਂ ਪਹਿਲਾਂ ਪੁਰੀ ਨੇ ਅੰਮ੍ਰਿਤਸਰ 'ਚ ਕੱਢਿਆ ਰੋਡ ਸ਼ੋਅ
. . .  about 8 hours ago
ਨਾਮਜ਼ਦਗੀ ਪੱਤਰ ਭਰਨ ਲਈ ਕੁਲੈਕਟਰ ਦਫ਼ਤਰ 'ਚ ਪਹੁੰਚੇ ਪ੍ਰਧਾਨ ਮੰਤਰੀ ਮੋਦੀ
. . .  about 8 hours ago
ਨਾਮਜ਼ਦਗੀ ਪੱਤਰ ਭਰਨ ਤੋਂ ਪਹਿਲਾਂ ਮੋਦੀ ਨੇ ਕਾਲ ਭੈਰਵ ਮੰਦਰ 'ਚ ਕੀਤੀ ਪੂਜਾ
. . .  about 9 hours ago
ਪਟਿਆਲਾ 'ਚ ਅਕਾਲੀ ਦਲ ਅਤੇ ਪੀ. ਡੀ. ਏ. ਨੂੰ ਵੱਡਾ ਝਟਕਾ, ਸੈਂਕੜੇ ਆਗੂ ਤੇ ਵਰਕਰ ਕਾਂਗਰਸ 'ਚ ਹੋਏ ਸ਼ਾਮਲ
. . .  about 9 hours ago
ਨਾਮਜ਼ਦਗੀ ਪੱਤਰ ਭਰਨ ਤੋਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਸੁਨੀਲ ਜਾਖੜ
. . .  about 9 hours ago
ਅਣਪਛਾਤੇ ਚੋਰਾਂ ਵਲੋਂ ਬੈਂਕ ਲੁੱਟਣ ਦੀ ਨਾਕਾਮ ਕੋਸ਼ਿਸ਼
. . .  about 9 hours ago
ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਸੁਖਬੀਰ ਬਾਦਲ ਅਤੇ ਹਰਸਿਮਰਤ ਬਾਦਲ
. . .  about 9 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 13 ਜੇਠ ਸੰਮਤ 550
ਿਵਚਾਰ ਪ੍ਰਵਾਹ: ਕੌਮੀ ਬਦਇੰਤਜ਼ਾਮੀ ਦਾ ਪਹਿਲਾ ਲੱਛਣ ਮਹਿੰਗਾਈ ਅਤੇ ਦੂਜਾ ਜੰਗ ਹੁੰਦਾ ਹੈ। -ਅਰਨੈਸਟ ਹੈਮਿੰਗਵੇ

ਜਲੰਧਰ

64 ਸੇਵਾ ਕੇਂਦਰਾਂ 'ਚ ਅੱਜ ਤੋਂ ਸੇਵਾਵਾਂ ਬੰਦ

ਸ਼ਿਵ ਸ਼ਰਮਾ
ਜਲੰਧਰ, 25 ਮਈ-ਸਰਕਾਰ ਨੇ ਅਹਿਮ ਫ਼ੈਸਲਾ ਲੈਂਦੇ ਹੋਏ ਜਲੰਧਰ ਜ਼ਿਲੇ੍ਹ ਦੇ 64 ਸੇਵਾ ਕੇਂਦਰਾਂ 'ਚ ਸੇਵਾਵਾਂ ਉਪਲਬਧ ਕਰਵਾਉਣ ਦਾ ਕੰਮ ਕੱਲ੍ਹ ਤੋਂ ਬੰਦ ਕਰਨ ਦੀ ਹਦਾਇਤ ਜਾਰੀ ਕਰ ਦਿੱਤੀ ਹੈ | ਸਰਕਾਰ ਨੇ ਰਾਜ ਵਿਚ ਘਾਟੇ 'ਚ ਚੱਲ ਰਹੇ 700 ਸੇਵਾ ਕੇਂਦਰਾਂ ਨੂੰ ਬੰਦ ਕਰਨ ਦਾ ਫ਼ੈਸਲਾ ਜਨਵਰੀ ਦੇ ਮਹੀਨੇ ਵਿਚ ਹੀ ਲਾਗੂ ਕਰ ਲਿਆ ਗਿਆ ਸੀ | ਇਸ 'ਚ ਜਲੰਧਰ ਵਿਚ 140 ਸੇਵਾ ਕੇਂਦਰਾਂ 'ਚੋਂ 64 ਸੇਵਾ ਕੇਂਦਰ ਸੀ | ਪਹਿਲਾਂ ਜੁਲਾਈ ਦੇ ਮਹੀਨੇ ਵਿਚ ਇਨ੍ਹਾਂ ਸੇਵਾਵਾਂ ਨੂੰ ਬੰਦ ਕਰਨ ਦਾ ਫ਼ੈਸਲਾ ਕੀਤਾ ਗਿਆ ਸੀ ਪਰ ਸਰਕਾਰ ਨੇ ਹੁਣ ਇਨ੍ਹਾਂ ਸੇਵਾ ਕੇਂਦਰਾਂ ਵਿਚ ਸਾਰੀਆਂ ਸੇਵਾਵਾਂ ਉਪਲੱਬਧ ਕਰਵਾਉਣ ਦਾ ਕੰਮ ਬੰਦ ਕਰਨ ਲਈ ਕਹਿ ਦਿੱਤਾ ਹੈ | 26 ਮਈ ਨੂੰ ਲੋਕ ਕਿਸੇ ਵੀ ਤਰ੍ਹਾਂ ਦਾ ਦਸਤਾਵੇਜ਼ ਬਣਵਾਉਣ ਲਈ ਇਨ੍ਹਾਂ ਸੇਵਾ ਕੇਂਦਰਾਂ 'ਚ ਕੋਈ ਵੀ ਅਰਜ਼ੀਆਂ ਜਮ੍ਹਾਂ ਨਹੀਂ ਕਰਵਾਉਣਗੇ | ਜਿਨ੍ਹਾਂ ਸੇਵਾ ਕੇਂਦਰਾਂ 'ਚ ਸੇਵਾਵਾਂ ਖ਼ਤਮ ਹੋਣਗੀਆਂ, ਉਨ੍ਹਾਂ ਬਾਰੇ ਬਾਅਦ ਵਿਚ ਫ਼ੈਸਲਾ ਕੀਤਾ ਜਾਵੇਗਾ ਕਿ ਕਿਧਰੇ ਨਵੀਂ ਕੰਪਨੀ ਨੂੰ ਤਾਂ ਸੇਵਾ ਕੇਂਦਰਾਂ ਦਾ ਕੰਮ ਤਾਂ ਉਨ੍ਹਾਂ ਹਵਾਲੇ ਨਹੀਂ ਕਰਨਾ ਹੈ | ਅੱਜ ਤੋਂ ਸੇਵਾ ਕੇਂਦਰਾਂ 'ਚ ਸੇਵਾਵਾਂ ਬੰਦ ਹੋ ਜਾਣਗੀਆਂ ਤੇ ਲੋਕ ਹੁਣ ਦੂਜੇ ਸੇਵਾ ਕੇਂਦਰਾਂ 'ਚ ਸੇਵਾਵਾਂ ਲੈ ਸਕਦੇ ਹਨ | ਜਿਨ੍ਹਾਂ ਸੇਵਾ ਕੇਂਦਰਾਂ ਵਿਚ ਸੇਵਾਵਾਂ ਬੰਦ ਹੋ ਜਾਣਗੀਆਂ ਤੇ ਇਨ੍ਹਾਂ ਦਾ ਸਾਮਾਨ ਬਾਅਦ 'ਚ ਪ੍ਰਸ਼ਾਸਨ ਦੇ ਹਵਾਲੇ ਕੀਤਾ ਜਾਵੇਗਾ | ਲੋਕਾਂ ਦਾ ਕਹਿਣਾ ਸੀ ਕਿ ਇਨ੍ਹਾਂ ਸੇਵਾ ਕੇਂਦਰਾਂ ਦੇ ਬੰਦ ਹੋਣ ਨਾਲ ਲੋਕਾਂ ਦਾ ਕਾਫ਼ੀ ਨੁਕਸਾਨ ਹੋਵੇਗਾ |
ਸੇਵਾ ਕੇਂਦਰਾਂ ਦੇ ਨੋਡਲ ਅਫ਼ਸਰ ਤੇ ਜੇ. ਡੀ. ਏ. ਦੇ ਅਸਟੇਟ ਅਫ਼ਸਰ ਡਾ: ਜੈ ਇੰਦਰ ਸਿੰਘ ਨੇ ਦੱਸਿਆ ਕਿ ਜਿਹੜੇ ਸੇਵਾ ਕੇਂਦਰਾਂ 'ਚ ਸੇਵਾਵਾਂ ਬੰਦ ਹੋਣਗੀਆਂ, ਉਨ੍ਹਾਂ 'ਚ ਨਿਊ ਰਾਜਨ ਕਾਲੋਨੀ ਲੈਦਰ ਕੰਪਲੈਕਸ ਮਹਿਸਾਮਪੁਰ, ਪਰਜੀਆਂ ਕਲਾਂ, ਬੱਗਾ, ਨੰਗਲ ਅੰਬੀਆਂ, ਬਾਜਵਾ, ਕਲਾਂ, ਬਿੱਲੀ ਬੜੈਚ, ਤਲਵੰਡੀ ਮਾਧੋ, ਰੂਪੇਵਾਲ, ਕੰਗ ਕਲਾਂ, ਕਮਾਲਪੁਰ, ਕੋਹਾੜ ਖ਼ੁਰਦ, ਚੱਕ ਖ਼ੁਰਦ, ਮਲੀਆਂ ਖ਼ੁਰਦ, ਟੁੱਟ ਕਲਾਂ, ਦੇਹਰੀਆਂ, ਸ਼ੰਕਰ, ਕੰਗਣਾ, ਬੜਾ ਸਿੱਧਪੁਰ, ਮੁਹੇਮ, ਮਲੋਵਾਲ, ਸੰਗੋਵਾਲ, ਬਲੌਕੀ, ਵਿਰਕ, ਦੁਸਾਂਝ ਕਲਾਂ, ਦੁਲੇਟਾ, ਅਪਰਾ, ਬਰਸਿੰਗਪੁਰਾ, ਲਸਾੜਾ, ਤੇਹੰਗ, ਅੱਟਾ, ਬੁੰਡਾਲਾ, ਸਮਰਾਏ, ਜੀਪੀ ਭੰਗਾਲਾ, ਜੀਪੀ ਮੇਨ ਜੰਡਿਆਲਾ, ਜੀ. ਪੀ. ਪੋਆੜਰਾ, ਜੀਪੀ ਗੰਨਾ ਪਿੰਡ, ਨੰਗਲ, ਕਿਸ਼ਨਪੁਰ, ਜਲਭੈ, ਖੁਰਦਪੁਰ, ਚੋਮੋ, ਡਰੋਲੀ ਕਲਾਂ, ਪਧਿਆਣਾ, ਕਾਲੜਾ, ਸਲੇਮਪੁਰ ਮਸੰਦਾਂ, ਪੂਰਨਪੁਰ, ਕੱੁਕੜ ਪਿੰਡ, ਕਾਦੀਆਂ ਵਾਲੀ, ਜਮਸ਼ੇਰ, ਕੁਰਾਲਾ, ਮੰਗੇਕੀ, ਕੁਦੋਵਾਲ, ਜੱਲੋਵਾਲ, ਨੰਗਲ ਫੀਦਾਂ, ਨਾਜ਼ਕਾ, ਰਹੀਮਪੁਰ, ਪੱਤੜ ਕਲਾਂ, ਰਾਏਪੁਰ ਰਸੂਲਪੁਰ, ਰਾਓ ਵਾਲੀ, ਗਿੱਲ, ਪਿੰਡ ਖੱਸਣ ਸ਼ਾਮਿਲ ਹੈ |

ਵਿਆਹ ਵਾਲੇ ਘਰ 'ਚ ਗੁਆਂਢੀਆਂ ਨੇ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ

ਮਕਸੂਦਾਂ, 25 ਮਈ (ਲਖਵਿੰਦਰ ਪਾਠਕ)-ਥਾਣਾ 8 'ਚ ਮਲਕੀਤ ਰਾਮ ਪੁੱਤਰ ਪ੍ਰਕਾਸ਼ ਵਾਸੀ ਸੰਤ ਨਗਰ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਦੇ ਘਰ 29.4.18 ਨੂੰ ਉਸ ਦੇ ਲੜਕੇ ਸੁਦੇਸ਼ ਕੁਮਾਰ ਦੇ ਵਿਆਹ ਦਾ ਸੰਗੀਤ ਸਮਾਗਮ ਚੱਲ ਰਿਹਾ ਸੀ | ਉਹ ਤੇ ਉਸ ਦਾ ਲੜਕਾ ਮੋਹਿਤ ਕਮਰੇ 'ਚ ਸੁੱਤੇ ਹੋਏ ਸਨ ...

ਪੂਰੀ ਖ਼ਬਰ »

ਜਾਲੀ ਦਸਤਾਵੇਜ਼ ਦੇ ਆਧਾਰ 'ਤੇ ਖਾਤਾ ਖੁਲ੍ਹਵਾਉਣ ਵਾਲੇ ਿਖ਼ਲਾਫ਼ ਮਾਮਲਾ ਦਰਜ

ਮਕਸੂਦਾਂ, 25 ਮਈ (ਲਖਵਿੰਦਰ ਪਾਠਕ)-ਥਾਣਾ 8 ਦੀ ਪੁਲਿਸ ਵਲੋਂ ਐਸ. ਬੀ. ਆਈ. ਦੀ ਅਮਨ ਨਗਰ ਬਰਾਂਚ ਦੇ ਮੈਨੇਜਰ ਨਰੇਸ਼ ਕੁਮਾਰ ਦੀ ਸ਼ਿਕਾਇਤ 'ਤੇ ਜਾਲੀ ਦਸਤਾਵੇਜ਼ ਦੇ ਆਧਾਰ 'ਤੇ ਖਾਤਾ ਖੁਲ੍ਹਵਾ ਕੇ ਉਸ 'ਚ ਪੈਸੇ ਜਮ੍ਹਾਂ ਕਰਵਾਉਣ ਅਤੇ ਕਢਵਾਉਣ ਦੇ ਮਾਮਲੇ 'ਚ ਰਾਮ ਕ੍ਰਿਸ਼ਨਾ ...

ਪੂਰੀ ਖ਼ਬਰ »

ਬੇਕਾਬੂ ਟਰੱਕ ਦੀ ਲਪੇਟ 'ਚ ਆਉਣ ਕਾਰਨ ਨੌਜਵਾਨ ਦੀ ਮੌਤ-ਮਾਂ ਗੰਭੀਰ ਜ਼ਖ਼ਮੀ

ਜਲੰਧਰ ਛਾਉਣੀ, 25 ਮਈ (ਪਵਨ ਖਰਬੰਦਾ)-ਖੂਨੀ ਚੌਕ ਵਜੋਂ ਜਾਣੇ ਜਾਂਦੇ ਰਾਮਾ ਮੰਡੀ ਚੌਕ ਵਿਖੇ ਅੱਜ ਸਵੇਰੇ ਕਰੀਬ 6 ਵਜੇ ਇਕ ਤੇਜ਼ ਰਫ਼ਤਾਰ ਟਰੱਕ ਵਲੋਂ ਟੱਕਰ ਮਾਰੇ ਜਾਣ ਕਾਰਨ ਇਕ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ ਤੇ ਇਸ ਦੌਰਾਨ ਉਸ ਨਾਲ ਬੈਠੀ ਹੋਈ ...

ਪੂਰੀ ਖ਼ਬਰ »

ਸਿਗਨਲ ਤੋੜ ਕੇ ਪੀ. ਆਰ. ਟੀ. ਸੀ. ਦੀ ਬੱਸ ਨੇ ਕਾਰ ਨੂੰ ਮਾਰੀ ਟੱਕਰ

ਜਲੰਧਰ, 25 ਮਈ (ਐੱਮ. ਐੱਸ. ਲੋਹੀਆ)-ਕਿਸੇ ਵੀ ਵਾਹਨ ਚਾਲਕ ਦੀ ਥੋੜੀ ਜਿਹੀ ਅਣਗਹਿਲੀ ਸੜਕ 'ਤੇ ਚੱਲ ਰਹੇ ਕਿਸੇ ਹੋਰ ਵਾਹਨ ਜਾਂ ਵਿਅਕਤੀ ਲਈ ਵੱਡੀ ਨੁਕਸਾਨ ਦੇਹ ਸਾਬਤ ਹੋ ਸਕਦੀ ਹੈ | ਅਜਿਹੀ ਹੀ ਇਕ ਮਿਸਾਲ ਅੱਜ ਚੁੰਨਮੁੰਨ ਚੌਕ ਨੇੜੇ ਉਸ ਵਕਤ ਦੇਖਣ ਨੂੰ ਮਿਲੀ ਜਦੋਂ ਪੀ. ਆਰ. ...

ਪੂਰੀ ਖ਼ਬਰ »

ਨੌਜਵਾਨ ਨਾਲ ਬਦਫ਼ੈਲੀ ਕਰਨ ਵਾਲੇ 2 ਨੌਜਵਾਨਾਂ ਿਖ਼ਲਾਫ਼ ਮੁਕੱਦਮਾ ਦਰਜ

ਜਲੰਧਰ, 25 ਮਈ (ਐੱਮ. ਐੱਸ. ਲੋਹੀਆ)-ਇਕ ਨੌਜਵਾਨ ਨੂੰ ਅਗਵਾ ਕਰਕੇ ਉਸ ਨੂੰ ਸੁੰਨਸਾਨ ਜਗ੍ਹਾ 'ਤੇ ਲੈ ਜਾਣ ਤੇ ਉਸ ਨਾਲ ਬਦਫੈਲੀ ਕਰਨ ਵਾਲੇ 2 ਨੌਜਵਾਨਾਂ ਿਖ਼ਲਾਫ਼ ਥਾਣਾ ਡਵੀਜ਼ਨ ਨੰਬਰ 7 ਦੀ ਪੁਲਿਸ ਨੇ ਮੁਕੱਦਮਾ ਦਰਜ ਕਰ ਲਿਆ ਹੈ | ਜਾਣਕਾਰੀ ਅਨੁਸਾਰ ਛੋਟੀ ਬਾਰਾਂਦਰੀ ...

ਪੂਰੀ ਖ਼ਬਰ »

ਸਰਕਾਰ ਨੇ ਫੰਡ ਨਾ ਜਾਰੀ ਕੀਤੇ ਤਾਂ ਕਾਲਜਾਂ ਨੂੰ ਮਜਬੂਰਨ ਵਸੂਲਣੀ ਪਏਗੀ ਫ਼ੀਸ

ਜਲੰਧਰ, 25 ਮਈ (ਰਣਜੀਤ ਸਿੰਘ ਸੋਢੀ)-ਪਿਛਲੇ 3 ਸਾਲਾਂ ਤੋਂ ਐੱਸ. ਸੀ./ਐੱਸ. ਟੀ. ਵਿਦਿਆਰਥੀਆਂ ਦੀ ਫ਼ੀਸ ਲਈ ਸਰਕਾਰ ਤੋਂ ਮੰਗ ਕਰਦੇ ਆ ਰਹੇ ਤੇ ਸੰਘਰਸ਼ ਕਰਦੀ ਆ ਰਹੀ ਕਾਨਫੇਡਰੇਸ਼ਨ ਆਫ਼ ਪੰਜਾਬ ਅਨਏਡਿਡ ਇੰਸਟੀਚਿਊਸ਼ਨਜ਼ ਦੀ ਮੀਟਿੰਗ ਪ੍ਰਧਾਨ ਅਨਿਲ ਚੋਪੜਾ ਦੀ ...

ਪੂਰੀ ਖ਼ਬਰ »

27 ਨੂੰ ਜਲੰਧਰ ਦੇ ਹੋਟਲ ਕਿੰਗਸ 'ਚ ਲੈਂਡਮਾਰਕ ਇਮੀਗ੍ਰੇਸ਼ਨ ਵਲੋਂ ਫ੍ਰੀ ਸਟੱਡੀ ਵੀਜ਼ਾ ਸੈਮੀਨਾਰ

ਜਲੰਧਰ, 25 ਮਈ (ਅ. ਬ.)-ਲੈਂਡਮਾਰਕ ਇੰਮੀਗ੍ਰੇਸ਼ਨ ਉੱਤਰੀ ਭਾਰਤ ਦੀ ਇਕਮਾਤਰ ਕੰਪਨੀ ਹੈ ਜਿਸ ਨੇ ਜਨਵਰੀ/ਮਈ 2018 ਵਿਚ ਸਭ ਤੋਂ ਜ਼ਿਆਦਾ ਸਟੱਡੀ ਵੀਜ਼ੇ ਲਗਵਾਏ | ਸਤੰਬਰ ਇੰਟੇਕ 'ਚ ਵੀ ਸਟੂਡੈਂਟਸ ਵਲੋਂ ਭਾਰੀ ਗਿਣਤੀ ਵਿਚ ਫਾਈਲਾਂ ਲਗ ਰਹੀਆਂ ਹਨ | ਲੈਂਡਮਾਰਕ ਕੰਪਨੀ ਪੰਜਾਬ ...

ਪੂਰੀ ਖ਼ਬਰ »

ਚਾਕੂ ਨਾਲ ਪਤੀ 'ਤੇ ਜਾਨਲੇਵਾ ਹਮਲਾ ਕਰਨ ਵਾਲੀ ਇੰਦੂ ਨੂੰ ਨਿਆਇਕ ਹਿਰਾਸਤ 'ਚ ਭੇਜਿਆ

ਜਲੰਧਰ, 25 ਮਈ (ਐੱਮ. ਐੱਸ. ਲੋਹੀਆ)-ਆਪਣੇ ਪਤੀ 'ਤੇ ਚਾਕੂ ਨਾਲ ਜਾਨਲੇਵਾ ਹਮਲਾ ਕਰਨ ਵਾਲੀ ਦਵਿੰਦਰਾ ਠਾਕੁਰ ਉਰਫ਼ ਇੰਦੂ ਵਾਸੀ ਥਰਾਸ, ਭੁੰਤਰ, ਹਿਮਾਚਲ ਨੂੰ ਅੱਜ ਅਦਾਲਤ 'ਚ ਪੇਸ਼ ਕਰਨ ਤੋਂ ਬਾਅਦ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਗਿਆ ਹੈ | ਇੰਦੂ ਨੇ ਬੀਤੇ ਦਿਨ ਆਪਣੇ ਪਤੀ ...

ਪੂਰੀ ਖ਼ਬਰ »

ਨਾਬਾਲਗਾ ਨਾਲ ਜਬਰ ਜਨਾਹ ਤੇ ਬਜ਼ੁਰਗ 'ਤੇ ਜਾਨਲੇਵਾ ਹਮਲਾ

ਜਲੰਧਰ, 25 ਮਈ (ਐੱਮ. ਐੱਸ. ਲੋਹੀਆ)-ਥਾਣਾ ਡਵੀਜ਼ਨ ਨੰਬਰ 1 ਅਧੀਨ ਆਉਂਦੇ ਖੇਤਰ 'ਚ ਬੀਤੇ ਦਿਨੀਂ ਘਰ 'ਚ ਦਾਖ਼ਲ ਹੋ ਕੇ ਇਕ ਨਾਬਾਲਗਾ ਨਾਲ ਜਬਰ ਜਨਾਹ ਕਰਨ ਤੇ ਕੁਝ ਦਿਨ ਬਾਅਦ ਇਕ ਹੋਰ ਘਰ 'ਚ ਦਾਖ਼ਲ ਹੋ ਕੇ ਇਕ ਬਜ਼ੁਰਗ 'ਤੇ ਜਾਨਲੇਵਾ ਹਮਲਾ ਕਰਨ ਤੇ ਲੁੱਟ ਕਰਨ ਦੇ ਮਾਮਲੇ 'ਚ ...

ਪੂਰੀ ਖ਼ਬਰ »

ਨੈਸ਼ਨਲ ਓਪਨ ਦੋਆਬਾ ਬੈਡਮਿੰਟਨ ਟੂਰਨਾਮੈਂਟ ਸ਼ੁਰੂ

ਜਲੰਧਰ, 25 ਮਈ (ਜਤਿੰਦਰ ਸਾਬੀ)-ਦੋਆਬਾ ਕਾਲਜ ਵਿਖੇ ਦੇ ਇਨਡੋਰ ਸਪੋਰਟਸ ਜਿਮਨੇਜੀਅਮ ਵਿਚ 5 ਦਿਨਾਂ ਨੈਸ਼ਨਲ ਓਪਨ ਦੋਆਬਾ ਬੈਡਮਿੰਟਨ ਟੂਰਨਾਮੈਂਟ (ਕਾਲਜ ਦੇ ਸਾਬਕਾ ਕੋਚ ਚਮਨ ਲਾਲ ਰੱਤੀ ਯਾਦਗਾਰੀ) ਸ਼ੁਰੂ ਹੋਇਆ | ਇਸ ਦੇ ਉਦਘਾਟਨ ਮੌਕੇ ਚੰਦਰ ਮੋਹਨ-ਪ੍ਰਧਾਨ ਆਰੀਆ ...

ਪੂਰੀ ਖ਼ਬਰ »

ਸ਼ਹੀਦ ਬਾਬਾ ਖੁਸ਼ਹਾਲ ਸਿੰਘ ਜੀ ਦਾ ਸਾਲਾਨਾ ਜੋੜ ਮੇਲਾ ਕੱਲ੍ਹ

ਲਾਂਬੜਾ, 25 ਮਈ (ਕੁਲਜੀਤ ਸਿੰਘ ਸੰਧੂ)-ਸ਼ਹੀਦ ਬਾਬਾ ਖੁਸ਼ਹਾਲ ਸਿੰਘ ਦਾ ਸਾਲਾਨਾ ਸ਼ਹੀਦੀ ਜੋੜ ਮੇਲਾ 27 ਮਈ ਨੂੰ ਸ਼ਰਧਾ ਨਾਲ ਮਨਾਇਆ ਜਾਵੇਗਾ | ਇਸ ਮੌਕੇ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਖ਼ਾਲਸਾ ਸਕੂਲ ਦੇ ਹਾਲ 'ਚ ਢਾਡੀ ਦਰਬਾਰ ਕਰਵਾਇਆ ਜਾਵੇਗਾ | ਇਸ ...

ਪੂਰੀ ਖ਼ਬਰ »

ਜਲੰਧਰ 'ਚ ਖੁੱਲਿ੍ਹਆ 'ਇੰਟਰਨੈਸ਼ਨਲ ਕੋਸਮੋਟੋਲੋਜੀ ਸਕੂਲ'

ਜਲੰਧਰ, 25 ਮਈ (ਐੱਮ. ਐੱਸ. ਲੋਹੀਆ)-ਗੜ੍ਹਾ ਰੋਡ 'ਤੇ ਪਿਮਸ ਹਸਪਤਾਲ ਦੇ ਸਾਹਮਣੇ 'ਇੰਟਰਨੈਸ਼ਨਲ ਕੋਸਮੋਟੋਲੋਜੀ ਸਕੂਲ' ਖੁੱਲ੍ਹ ਗਿਆ ਹੈ | ਇਸ ਸਬੰਧੀ ਸੈਂਟਰ ਦੇ ਵਾਈਸ ਪ੍ਰੈਜ਼ੀਡੈਂਟ ਮਿਸ ਪਿ੍ਯੰਕਾ ਸਹਦੇਵ ਨੇ ਦੱਸਿਆ ਕਿ ਉਨ੍ਹਾਂ ਨੇ ਅਗਸਤ 2016 'ਚ ਦਸੂਹਾ ਵਿਖੇ ਆਪਣਾ ...

ਪੂਰੀ ਖ਼ਬਰ »

ਸੈਨਿਕ ਵੋਕੇਸ਼ਨਲ ਟ੍ਰੇਨਿੰਗ ਸੈਂਟਰ ਵਿਖੇ ਕੰਪਿਊਟਰ ਦਾ ਬੇਸਿਕ ਕੋਰਸ ਪਹਿਲੀ ਤੋਂ

ਜਲੰਧਰ, 25 ਮਈ (ਐੱਮ. ਐੱਸ. ਲੋਹੀਆ)-ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਜਲੰਧਰ ਦੇ ਸੈਨਿਕ ਵੋਕੇਸ਼ਨਲ ਟ੍ਰੇਨਿੰਗ ਸੈਂਟਰ ਵਿਖੇ 3 ਮਹੀਨੇ ਦਾ ਬੇਸਿਕ ਕੰਪਿਊਟਰ ਕੋਰਸ ਜੋ ਕਿ ਆਈ. ਐੱਸ. ਓ. 9001-2015 ਸਰਟੀਫਾਈਡ ਹੈ, 1 ਜੂਨ 2018 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਜੋੜ ਮੇਲੇ ਸਬੰਧੀ ਪ੍ਰਬੰਧਕਾਂ ਵਲੋਂ ਮੀਟਿੰਗ

ਚੁਗਿੱਟੀ/ਜੰਡੂਸਿੰਘਾ, 25 ਮਈ (ਨਰਿੰਦਰ ਲਾਗੂ)-ਜਲੰਧਰ-ਹੁਸ਼ਿਆਰਪੁਰ ਮਾਰਗ 'ਤੇ ਸਥਿਤ ਪਿੰਡ ਪਤਾਰਾ ਨੇੜੇ ਸਥਿਤ ਪੀਰ ਬਾਬਾ ਹੁਜ਼ਰੇ ਸ਼ਾਹ ਦੇ ਦਰਬਾਰ ਵਿਖੇ 28 ਮਈ ਨੂੰ ਕਰਵਾਏ ਜਾਣ ਵਾਲੇ ਸਾਲਾਨਾ ਜੋੜ ਮੇਲੇ ਸਬੰਧੀ ਪ੍ਰਬੰਧਕਾਂ ਵਲੋਂ ਮੀਟਿੰਗ ਕੀਤੀ ਗਈ | ਇਸ ਸਬੰਧੀ ...

ਪੂਰੀ ਖ਼ਬਰ »

ਐਨ. ਸੀ. ਸੀ. ਜਲੰਧਰ ਗਰੁੱਪ ਨੇ ਕਰਵਾਈਆਂ 60 ਹਜ਼ਾਰ ਅੱਖਾਂ ਦਾਨ

ਜਲੰਧਰ, 25 ਮਈ (ਰਣਜੀਤ ਸਿੰਘ ਸੋਢੀ)-ਦੇਸ਼ ਦੀ ਸੇਵਾ ਤੇ ਸਮਾਜ ਦੀ ਸੇਵਾ ਕਰਨ ਲਈ ਐਨ. ਸੀ. ਸੀ. ਕੈਡਟ ਹਮੇਸਾ ਤਤਪਰ ਰੰਹਿਦੇ ਹਨ | ਅਜਿਹਾ ਹੀ ਕਿ ਸਮਾਜਿਕ ਕੰਮ ਐਨ. ਸੀ. ਸੀ. ਹੈੱਡ ਕੁਆਰਟਰ ਜਲੰਧਰ ਵਿਖੇ ਕਰਵਾਇਆ ਗਿਆ, ਜਿਸ 'ਚ ਜਲੰਧਰ ਐਨ. ਸੀ. ਸੀ. ਗਰੁੱਪ ਨੇ 60 ਹਜ਼ਾਰ ਤੋਂ ਵੱਧ ...

ਪੂਰੀ ਖ਼ਬਰ »

ਲਾਟਰੀ ਵਿਕਰੇਤਾ ਕੋਲੋ ਹਫ਼ਤਾ ਮੰਗਣ ਵਾਲੇ ਨਿਕਲੇ ਪੁਲਿਸ ਮੁਲਾਜ਼ਮ

ਜਲੰਧਰ, 25 ਮਈ (ਐੱਮ. ਐੱਸ. ਲੋਹੀਆ)-ਵੀਰਵਾਰ ਦੀ ਰਾਤ ਨੂੰ ਰਸਤਾ ਮੁਹੱਲਾ 'ਚ ਰਹਿੰਦੇ ਲਾਟਰੀ ਵਿਕਰੇਤਾ ਹਰਮਿੰਦਰ ਸਿੰਘ ਪੁੱਤਰ ਸਵ. ਹਰਦੀਪ ਸਿੰਘ ਦੇ ਘਰ ਹਫ਼ਤਾ ਮੰਗਣ ਗਏ 2 ਵਿਅਕਤੀ ਅਸਲ 'ਚ ਹੀ ਪੁਲਿਸ ਮੁਲਾਜ਼ਮ ਨਿਕਲੇ, ਜਿਨ੍ਹਾਂ ਦੀ ਪਹਿਚਾਣ ਮੁੱਖ ਸਿਪਾਹੀ ਸੁਖਚੈਨ ...

ਪੂਰੀ ਖ਼ਬਰ »

ਡਾ: ਅੰਬੇਡਕਰ ਫਾਊਾਡੇਸ਼ਨ ਨੇ ਕੈਂਸਰ ਦੇ ਇਲਾਜ ਲਈ ਦਿੱਤੇ 1.75 ਲੱਖ

ਜਲੰਧਰ, 25 ਮਈ (ਜਸਪਾਲ ਸਿੰਘ)-ਡਾ: ਅੰਬੇਡਕਰ ਫਾਊਾਡੇਸ਼ਨ (ਸਮਾਜਿਕ ਨਿਆਂ ਤੇ ਅਧਿਕਾਰ ਮੰਤਰਾਲਾ) ਭਾਰਤ ਸਰਕਾਰ ਵਲੋਂ ਕੈਂਸਰ ਦੇ ਇਲਾਜ ਲਈ 1 ਲੱਖ 75 ਹਜ਼ਾਰ ਰੁਪਏ ਦੀ ਰਾਸ਼ੀ ਭੇਜੀ ਗਈ ਹੈ | ਇਸ ਸਬੰਧੀ ਡਾ: ਅੰਬੇਡਕਰ ਫਾਊਾਡੇਸ਼ਨ ਦੇ ਮੈਂਬਰ ਮਨਜੀਤ ਬਾਲੀ ਨੇ ਦੱਸਿਆ ਕਿ ...

ਪੂਰੀ ਖ਼ਬਰ »

ਕਮਿਸ਼ਨਰ ਨੇ ਮੇਅਰ ਦੀਆਂ ਤਿੰਨ ਚਿੱਠੀਆਂ ਦਾ ਦਿੱਤਾ ਜਵਾਬ

ਜਲੰਧਰ, 25 ਮਈ (ਮਦਨ ਭਾਰਦਵਾਜ)-ਨਿਗਮ ਕਮਿਸ਼ਨਰ ਨੇ ਮੇਅਰ ਵਲੋਂ ਲਿਖੀਆਂ ਗਈਆਂ 5 ਚਿੱਠੀਆਂ 'ਚੋਂ ਅੱਜ 3 ਚਿੱਠੀਆਂ ਦਾ ਜਵਾਬ ਦੇ ਦਿੱਤਾ ਹੈ ਤੇ ਬਾਕੀ 2 ਚਿੱਠੀਆਂ ਦਾ ਜਵਾਬ ਆਉਣਾ ਬਾਕੀ ਹੈ | ਇਸ ਦੀ ਪੁਸ਼ਟੀ ਕਰਦੇ ਹੋਏ ਮੇਅਰ ਦੇ ਓ. ਐਸ. ਡੀ. ਹਰਪ੍ਰੀਤ ਸਿੰਘ ਵਾਲੀਆ ਅਨੁਸਾਰ ...

ਪੂਰੀ ਖ਼ਬਰ »

ਡੀ.ਸੀ. ਵਲੋਂ ਆਲੂਆਂ ਤੇ ਮੱਕੀ ਤੋਂ ਬਣਾਏ ਵਾਤਾਵਰਨ ਸੁਰੱਖਿਆ ਲਿਫਾਫ਼ੇ ਜਾਰੀ

ਜਲੰਧਰ, 25 ਮਈ (ਚੰਦੀਪ ਭੱਲਾ)-ਪਲਾਸਟਿਕ ਲਿਫਾਫਿਆਂ ਦੀ ਵਰਤੋਂ ਕਾਰਨ ਵਾਤਾਵਰਣ ਦੇ ਹੁੰਦੇ ਨੁਕਸਾਨ ਨੂੰ ਘੱਟ ਕਰਨ ਲਈ ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵਲੋਂ ਲੋਕਾਂ ਨੂੰ 100 ਫੀਸਦੀ ਗਲਣਯੋਗ ਬੈਗਜ/ਲਿਫਾਫ਼ਿਆਂ ਦੀ ਵਰਤੋਂ ਕਰਨ ਸਬੰਧੀ ...

ਪੂਰੀ ਖ਼ਬਰ »

3 ਟੈਕਸੀ ਯੂਨੀਅਨਾਂ ਨੇ ਜਮ੍ਹਾਂ ਕਰਵਾਈ 9 ਹਜ਼ਾਰ ਦੀ ਰਕਮ

ਜਲੰਧਰ, 25 ਮਈ (ਮਦਨ ਭਾਰਦਵਾਜ)-ਨਗਰ ਨਿਗਮ ਨੇ ਟੈਕਸੀ ਯੂਨੀਅਨਾਂ ਤੋਂ ਵਸੂਲੀ ਸ਼ੁਰੂ ਕਰ ਦਿੱਤੀ ਹੈ ਤੇ ਹੁਣ ਤਕ 3 ਟੈਕਸੀ ਯੂਨੀਅਨਾਂ ਤੋਂ 9 ਹਜ਼ਾਰ ਰੁਪਏ ਦੀ ਰਕਮ ਵਸੂਲੀ ਜਾ ਚੁੱਕੀ ਹੈ | ਆਰਥਿਕ ਸੰਕਟ ਦਾ ਸ਼ਿਕਾਰ ਨਗਰ ਨਿਗਮ ਵਲੋਂ ਆਪਣੇ ਸੰਕਟ ਨੂੰ ਦੂਰ ਕਰਨ ਲਈ ਹੁਣ ...

ਪੂਰੀ ਖ਼ਬਰ »

ਚੋਰੀ ਦੇ ਮਾਮਲੇ 'ਚ ਕੈਦ

ਜਲੰਧਰ, 25 ਮਈ (ਚੰਦੀਪ ਭੱਲਾ)-ਏ. ਸੀ. ਜੇ. ਐਮ. ਸ੍ਰੀਮਤੀ ਰਸ਼ਮੀ ਸ਼ਰਮਾ ਦੀ ਅਦਾਲਤ ਨੇ ਚੋਰੀ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਨਿਰਮਲ ਸਿੰਘ ਪੁੱਤਰ ਦੀਵਾਨ ਸਿੰਘ ਵਾਸੀ ਹਰੀਹਰ, ਫਿਰੋਜ਼ਪੁਰ ਨੂੰ 13 ਮਹੀਨੇ 19 ਦਿਨ ਦੀ ਕੈਦ ਤੇ ਇਕ ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ...

ਪੂਰੀ ਖ਼ਬਰ »

ਮਿੰਨੀ ਟਰੱਕ ਦਾ ਟਾਇਰ ਫੱਟਿਆ, ਲੱਗਾ ਜਾਮ

ਜਲੰਧਰ ਛਾਉਣੀ, 25 ਮਈ (ਪਵਨ ਖਰਬੰਦਾ)-ਜਲੰਧਰ-ਫਗਵਾੜਾ ਮੁੱਖ ਮਾਰਗ 'ਤੇ ਅੱਜ ਦੁਪਹਿਰ ਸਮੇਂ ਪੁਰਾਣੇ ਟਾਇਰ ਲੈ ਕੇ ਪਟਿਆਲਾ ਵੱਲ ਨੂੰ ਜਾ ਰਹੇ ਮਿੰਨੀ ਟਰੱਕ ਦਾ ਟਾਇਰ ਫੱਟਣ ਕਾਰਨ ਉਹ ਸੜਕ ਵਿਚਕਾਰ ਪਲਟ ਗਿਆ, ਜਿਸ ਦੌਰਾਨ ਚਾਲਕ ਬਾਲ-ਬਾਲ ਬੱਚ ਗਿਆ | ਇਸ ਘਟਨਾ ਦੌਰਾਨ ...

ਪੂਰੀ ਖ਼ਬਰ »

20 ਗ੍ਰਾਮ ਹੈਰੋਇਨ ਸਣੇ ਔਰਤ ਗਿ੍ਫ਼ਤਾਰ

ਜਲੰਧਰ, 25 ਮਈ (ਐੱਮ. ਐੱਸ. ਲੋਹੀਆ)-ਸਪੈਸ਼ਲ ਟਾਸਕ ਫੋਰਸ ਦੀ ਟੀਮ ਨੇ ਸੁਭਾਨਪੁਰ ਦੇ ਖੇਤਰ 'ਚ ਕਾਰਵਾਈ ਕਰਦੇ ਹੋਏ ਇਕ ਔਰਤ ਨੂੰ 20 ਗ੍ਰਾਮ ਹੈਰੋਇਨ ਸਣੇ ਗਿ੍ਫ਼ਤਾਰ ਕੀਤਾ ਹੈ, ਜਿਸ ਦੀ ਪਹਿਚਾਣ ਹਰਜਿੰਦਰ ਕੌਰ ਪਤਨੀ ਸਵ. ਦਰਬਾਰਾ ਸਿੰਘ ਵਾਸੀ ਡੋਗਰਾਂ ਵਾਲ, ਕਪੂਰਥਲਾ ਵਜੋਂ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮਾਰੇ ਗਏ ਰਿਸ਼ਬ ਗੰਭੀਰ ਦੇ ਸਮਰਥਕਾਂ ਨੇ ਕੱਢਿਆ ਮੋਮਬੱਤੀ ਮਾਰਚ

ਜਲੰਧਰ, 25 ਮਈ (ਐੱਮ. ਐੱਸ. ਲੋਹੀਆ)-ਬੱਧਵਾਰ ਨੂੰ ਸਵੇਰੇ ਗੁਰੂ ਗੋਬਿੰਦ ਸਿੰਘ ਸਟੋਡੀਅਮ ਦੇ ਪਿੱਛੇ ਨਿਊ ਜਵਾਹਰ ਨਗਰ 'ਚ ਹੋਏ ਹਾਦਸੇ ਦੌਰਾਨ ਕਾਰ ਨਾਲ ਹੋਈ ਟੱਕਰ ਕਰਕੇ ਗੰਭੀਰ ਜ਼ਖ਼ਮੀ ਹੋਏ 19 ਸਾਲ ਦੇ ਰਿਸ਼ਬ ਨੂੰ ਸਮੇਂ 'ਤੇ ਇਲਾਜ ਨਾ ਮਿਲਣ ਨਾਲ ਉਸ ਦੀ ਮੌਤ ਹੋ ਗਈ ਸੀ | ...

ਪੂਰੀ ਖ਼ਬਰ »

ਬਜ਼ੁਰਗ ਔਰਤ ਨੂੰ ਲੁੱਟਣ ਦੇ ਮਾਮਲੇ 'ਚ ਪੁਲਿਸ ਦੇ ਹੱਥ ਖ਼ਾਲੀ

ਮਕਸੂਦਾਂ, 23 ਮਈ (ਲਖਵਿੰਦਰ ਪਾਠਕ)-ਨਿਊ ਜਵਾਲਾ ਨਗਰ ਵਿਚ ਘਰ 'ਚ ਇਕੱਲੀ ਬਜ਼ੁਰਗ ਔਰਤ ਨੂੰ ਦੋ ਲੁਟੇਰੇ ਵਲੋਂ ਚਾਕੂਆਂ ਨਾਲ ਜ਼ਖ਼ਮੀ ਕਰ ਕੇ ਉਸ ਦੇ ਸੋਨੇ ਦੇ ਗਹਿਣੇ ਤੇ ਨਕਦੀ ਲੁੱਟਣ ਦੇ ਮਾਮਲੇ 'ਚ ਪੁਲਿਸ ਦਿਨ-ਭਰ ਜਾਂਚ 'ਚ ਜੁੱਟੀ ਰਹੀ ਪਰ ਹਾਲੇ ਤੱਕ ਪੁਲਿਸ ਦੋਸ਼ੀਆਂ ...

ਪੂਰੀ ਖ਼ਬਰ »

ਮੰਨਣ ਵਲੋਂ ਸਾਥੀਆਂ ਸਮੇਤ ਨਾਇਬ ਸਿੰਘ ਦੇ ਹੱਕ 'ਚ ਪ੍ਰਚਾਰ

ਜਲੰਧਰ, 25 ਮਈ (ਜਸਪਾਲ ਸਿੰਘ)-ਸ਼ਾਹਕੋਟ ਜ਼ਿਮਨੀ ਚੋਣ ਸਰਕਾਰ ਸਰਕਾਰੀ ਮਸ਼ਨੀਰੀ ਤੇ ਧੱਕੇਸ਼ਾਹੀ ਨਾਲ ਜਿੱਤਣਾ ਚਾਹੁੰਦੀ ਹੈ ਜੋ ਵੋਟਰਾਂ ਨੂੰ ਧਮਕਾਉਣ ਦੇ ਨਾਲ-ਨਾਲ ਵੋਟਰਾਂ ਨੂੰ ਪ੍ਰਭਾਵਿਤ ਕਰਨ ਲਈ ਤਰ੍ਹਾਂ-ਤਰ੍ਹਾਂ ਦੇ ਲਾਲਚ ਦੇ ਰਹੀ ਹੈ | ਇਹ ਵਿਚਾਰ ਸ਼੍ਰੋਮਣੀ ...

ਪੂਰੀ ਖ਼ਬਰ »

ਆਖਿਰ ਪੰਜਾਬ ਇੰਸਟੀਚਿਊਟ ਆਫ ਸਪੋਰਟਸ ਦੇ ਕੋਚਾਂ ਨੇ ਆਪਣੀ ਹਾਜ਼ਰੀ ਖੇਡ ਵਿਭਾਗ 'ਚ ਦਿੱਤੀ

ਜਲੰਧਰ, 25 ਮਈ (ਜਤਿੰਦਰ ਸਾਬੀ)-ਪੰਜਾਬ ਇੰਸਟੀਚਿਊਟ ਆਫ ਸਪੋਰਟਸ ਦੇ ਕੋਚਾਂ ਨੇ ਅੱਜ ਜ਼ਿਲ੍ਹਾ ਖੇਡ ਅਫਸਰ ਜਲੰਧਰ ਵਿਜੇ ਕੁਮਾਰ ਵੈਸ਼ ਨੂੰ ਆਪਣੀ ਹਾਜ਼ਰੀ ਪੰਜਾਬ ਖੇਡ ਵਿਭਾਗ ਵਿਚ ਦਿੱਤੀ ਤੇ ਇਸ ਮਾਮਲੇ ਪੰਜਾਬ ਖੇਡ ਵਿਭਾਗ ਦੇ ਡਿਪਟੀ ਡਾਇਰੈਕਟਰ ਸੁਰਜੀਤ ਸਿੰਘ ਨੇ ...

ਪੂਰੀ ਖ਼ਬਰ »

ਚੋਣ ਆਬਜ਼ਰਵਰ, ਸੀ. ਪੀ. ਤੇ ਏ. ਡੀ. ਸੀ. ਵਲੋਂ ਗਿਣਤੀ ਕੇਂਦਰ ਦੇ ਪ੍ਰਬੰਧਾਂ ਦਾ ਜਾਇਜ਼ਾ

ਜਲੰਧਰ, 25 ਮਈ (ਚੰਦੀਪ ਭੱਲਾ)-ਸ਼ਾਹਕੋਟ ਜ਼ਿਮਨੀ ਚੋਣ ਲਈ ਜਨਰਲ ਚੋਣ ਆਬਜਰਵਰ ਸ੍ਰੀ ਰਵੀ ਕਾਂਤ ਜੈਨ, ਜਲੰਧਰ ਦੇ ਪੁਲਿਸ ਕਮਿਸ਼ਨਰ ਸ੍ਰੀ ਪਰਵੀਨ ਕੁਮਾਰ ਸਿਨਹਾ ਤੇ ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ ਵਲੋਂ ਡਾਇਰੈਕਟਰ ਲੈਂਡ ਰਿਕਾਰਡ ਪੰਜਾਬ ਦੇ ਦਫ਼ਤਰ ਵਿਖੇ ਸਥਿਤ ...

ਪੂਰੀ ਖ਼ਬਰ »

ਗੱਡੀ ਦੀ ਲਪੇਟ 'ਚ ਆਈ ਔਰਤ ਦੀ ਮੌਤ

ਜਲੰਧਰ, 25 ਮਈ (ਮਦਨ ਭਾਰਦਵਾਜ)-ਅੱਡਾ ਹੁਸ਼ਿਆਰਪੁਰ ਰੇਲਵੇ ਫਾਟਕ ਨੇੜੇ ਅੰਮਿ੍ਤਸਰ ਜਾਂਦੀ ਰੇਲ ਗੱਡੀ ਦੀ ਲਪੇਟ 'ਚ ਆ ਕੇ ਇਕ ਔਰਤ ਦੀ ਮੌਤ ਹੋ ਗਈ | ਮਿ੍ਤਕਾ ਦੀ ਪਛਾਣ ਬਲਜੀਤ ਕੌਰ ਪਤਨੀ ਕੁਲਦੀਪ ਸਿੰਘ ਵਾਸੀ ਨਿਊ ਵਿਨੇ ਨਗਰ ਵਜੋਂ ਕੀਤੀ ਗਈ ਹੈ | ਜੀ. ਆਰ. ਪੀ. ਦੇ ਜਾਂਚ ...

ਪੂਰੀ ਖ਼ਬਰ »

ਭਗਵਾਨ ਸਿੰਘ ਜੌਹਲ ਅੱਜ ਰੇਡੀਓ 'ਤੇ

ਚੁੱਗਿੱਟੀ/ਜੰਡੂਸਿੰਘਾ, 25 ਮਈ (ਨਰਿੰਦਰ ਲਾਗੂ)-ਅਕਾਸ਼ਬਾਣੀ ਜਲੰਧਰ ਦੇ 'ਗੁਰਬਾਣੀ ਵਿਚਾਰ' ਪ੍ਰੋਗਰਾਮ ਵਿਚ 26 ਮਈ ਨੂੰ ਸ਼ਾਮ ਸਾਢੇ 5 ਵਜੇ ਪ੍ਰਸਿੱਧ ਸਿੱਖ ਚਿੰਤਕ, ਪੰਥਕ ਬੁਲਾਰੇ ਤੇ ਲੇਖਕ ਸ: ਭਗਵਾਨ ਸਿੰਘ ਜੌਹਲ 'ਮੇਰਾ ਸਤਿਗੁਰ ਪਿਆਰਾ ਕਿਤੁ ਬਿਧਿ ਮਿਲੈ' ਵਿਸ਼ੇ 'ਤੇ ...

ਪੂਰੀ ਖ਼ਬਰ »

ਕੈਂਬਰਿਜ ਇੰਟਰਨੈਸ਼ਨਲ ਸਕੂਲ ਫ਼ਾਰ ਗਰਲਜ਼ ਦੀਆਂ ਵਿਦਿਆਰਥਣਾ ਨੇ ਡਿਪਲੋਮੈਂਥਨ 'ਚ ਪੁਰਸਕਾਰ ਪ੍ਰਾਪਤ ਕੀਤੇ

ਜਲੰਧਰ, 25 ਮਈ (ਰਣਜੀਤ ਸਿੰਘ ਸੋਢੀ)- ਕੈਂਬਰਿਜ ਇੰਟਰਨੈਸ਼ਨਲ ਸਕੂਲ ਫ਼ਾਰ ਗਰਲਜ਼ ਵਿਖੇ ਪਿਛਲੇ ਦਿਨੀਂ ਡਿਪਲੋਮੈਂਥਨ ਵੱਲੋਂ ਵਿਦਿਆਰਥੀ ਸੰਮੇਲਨ ਕਰਵਾਇਆ ਗਿਆ, ਜਿਸ 'ਚ ਸੂਬੇ ਭਰ ਦੇ 20 ਸਕੂਲਾਂ ਦੇ 450 ਪ੍ਰਤੀਨਿਧਾਂ ਨੇ ਭਾਗ ਲਿਆ | ਵਿਚਾਰ ਚਰਚਾ 'ਚ 15 ਕਮੇਟੀਆਂ ਬਣਾ ਕੇ ...

ਪੂਰੀ ਖ਼ਬਰ »

ਗੱਡੀ ਦੀ ਲਪੇਟ 'ਚ ਆਈ ਔਰਤ ਦੀ ਮੌਤ

ਜਲੰਧਰ, 25 ਮਈ (ਮਦਨ ਭਾਰਦਵਾਜ)-ਅੱਡਾ ਹੁਸ਼ਿਆਰਪੁਰ ਰੇਲਵੇ ਫਾਟਕ ਨੇੜੇ ਅੰਮਿ੍ਤਸਰ ਜਾਂਦੀ ਰੇਲ ਗੱਡੀ ਦੀ ਲਪੇਟ 'ਚ ਆ ਕੇ ਇਕ ਔਰਤ ਦੀ ਮੌਤ ਹੋ ਗਈ | ਮਿ੍ਤਕਾ ਦੀ ਪਛਾਣ ਬਲਜੀਤ ਕੌਰ ਪਤਨੀ ਕੁਲਦੀਪ ਸਿੰਘ ਵਾਸੀ ਨਿਊ ਵਿਨੇ ਨਗਰ ਵਜੋਂ ਕੀਤੀ ਗਈ ਹੈ | ਜੀ. ਆਰ. ਪੀ. ਦੇ ਜਾਂਚ ...

ਪੂਰੀ ਖ਼ਬਰ »

ਸ਼ਾਰਟ ਸਰਕਟ ਨਾਲ ਗਊਸ਼ਾਲਾ 'ਚ ਤੂੜੀ ਦੇ ਢੇਰ ਨੂੰ ਲੱਗੀ ਅੱਗ

ਮਕਸੂਦਾਂ, 25 ਮਈ (ਲਖਵਿੰਦਰ ਪਾਠਕ)-ਰਾਤ ਕਰੀਬ 9.50 ਦੇ ਦੇਵੀ ਤਲਾਬ ਮੰਦਿਰ ਦੀ ਗਊਸ਼ਾਲਾ ਅੰਦਰ ਪਈ ਤੂੜੀ ਦੇ ਢੇਰ ਦੇ ਉਪਰੋਂ ਲੰਘਦੀਆਂ ਬਿਜਲੀ ਦੀਆਂ ਤਾਰਾਂ ਤੋਂ ਹੋਏ ਸ਼ਾਰਟ ਸਰਕਟ ਦੇ ਨਾਲ ਅੱਗ ਲੱਗ ਗਈ | ਘਟਨਾ ਦੀ ਸੂਚਨਾ ਮਿਲਦੇ ਫਾਇਰ ਬਿ੍ਗੇਡ ਦੀਆਂ ਗੱਡੀਆਂ ਮੌਕੇ 'ਤੇ ...

ਪੂਰੀ ਖ਼ਬਰ »

ਘਬਰਾਏ ਬਲਦਾਂ ਨੇ ਕਾਂਗਰਸੀਆਂ ਨੂੰ ਪਾਈ ਭਾਜੜ

ਜਲੰਧਰ, 25 ਮਈ (ਮੇਜਰ ਸਿੰਘ)-ਜਲੰਧਰ 'ਚ ਪ੍ਰਦੇਸ਼ ਕਾਂਗਰਸ ਪ੍ਰਧਾਨ ਸੁਨੀਲ ਜਾਖੜ, ਨਵਜੋਤ ਸਿੰਘ ਸਿੱਧੂ ਤੇ ਸੁਖਜਿੰਦਰ ਸਿੰਘ ਰੰਧਾਵਾ ਤੇ ਹੋਰ ਵਰਕਰ ਤੇਲ ਕੀਮਤਾਂ 'ਚ ਵਾਧੇ ਿਖ਼ਲਾਫ਼ ਬੈਲ-ਗੱਡੇ ਉਪਰ ਚੜ੍ਹ ਕੇ ਰੋਸ ਪ੍ਰਗਟ ਕਰਨ ਲੱਗੇ ਤਾਂ ਭੀੜ ਤੇ ਬੋਲ ਬੁਲਾਰੇ ਤੋਂ ...

ਪੂਰੀ ਖ਼ਬਰ »

ਥਾਣਾ ਸਦਰ ਨੇ 600 ਬੋਤਲਾਂ ਸਮੇਤ ਦੋਸ਼ੀ ਕੀਤੇ ਕਾਬੂ

ਜਮਸ਼ੇਰ ਖਾਸ, 25 ਮਈ (ਜਸਬੀਰ ਸਿੰਘ ਸੰਧੂ)-ਪੁਲਿਸ ਕਮਿਸ਼ਨਰ ਜਲੰਧਰ ਵਲੋਂ ਨਸ਼ਾ ਤਸਕਰਾਂ ਵਿਰੁੱਧ ਵਿੱਢੀ ਵਿਸ਼ੇਸ ਮੁਹਿੰਮ ਤਹਿਤ ਅਤੇ ਏ. ਡੀ. ਸੀ. ਪੀ. ਸਿਟੀ-2 ਅਤੇ ਜਲੰਧਰ ਛਾਉਣੀ ਦੇ ਏ. ਸੀ. ਪੀ. ਮਨਪ੍ਰੀਤ ਸਿੰਘ ਢਿੱਲੋਂ ਦੀ ਨਿਗਰਾਨੀ ਹੇਠ ਥਾਣਾ ਸਦਰ, ਜਲੰਧਰ ਦੇ ...

ਪੂਰੀ ਖ਼ਬਰ »

ਅਜਨਾਲਾ, ਦਾਖਾ, ਸੱਚਰ ਵਲੋਂ ਸ਼ੇਰੋਵਾਲੀਆ ਦੇ ਹੱਕ 'ਚ ਪ੍ਰਚਾਰ

ਸ਼ਾਹਕੋਟ, 25 ਮਈ (ਬਾਂਸਲ, ਲਵਲੀ)-ਵਿਧਾਨ ਸਭਾ ਹਲਕਾ ਸ਼ਾਹਕੋਟ ਦੀ ਜ਼ਿਮਨੀ ਚੋਣ ਦੇ ਆਖਰੀ ਗੇੜ ਦੇ ਚੋਣ ਪ੍ਰਚਾਰ ਦੌਰਾਨ ਕਾਂਗਰਸੀ ਉਮੀਦਵਾਰ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਦੇ ਹੱਕ ਵਿਚ ਹਰਪ੍ਰਤਾਪ ਸਿੰਘ ਅਜਨਾਲਾ ਵਿਧਾਇਕ, ਭਗਵੰਤਪਾਲ ਸਿੰਘ ਸੱਚਰ ਪ੍ਰਧਾਨ ...

ਪੂਰੀ ਖ਼ਬਰ »

ਉਪ-ਚੋਣ 'ਚ ਲੋਕ ਕਾਂਗਰਸ ਨੂੰ ਮੂੰਹ ਨਹੀਂ ਲਗਾ ਰਹੇ-ਦੀਪਕ ਸ਼ਰਮਾ

ਮਲਸੀਆਂ, 25 ਮਈ (ਸੁਖਦੀਪ ਸਿੰਘ)-ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਜਲੰਧਰ (ਦਿਹਾਤੀ) ਦੇ ਪ੍ਰਧਾਨ ਦੀਪਕ ਸ਼ਰਮਾ ਦੀ ਅਗਵਾਈ 'ਚ ਅਕਾਲੀ-ਭਾਜਪਾ ਦੀ ਸੀਨੀਅਰ ਲੀਡਰਸ਼ਿਪ ਵਲੋਂ ਮਲਸੀਆਂ ਵਿਖੇ ਪਾਰਟੀ ਉਮੀਦਵਾਰ ਨਾਇਬ ਸਿੰਘ ਕੋਹਾੜ ਦੇ ਹੱਕ 'ਚ ਮੀਟਿੰਗ ਕੀਤੀ ਗਈ, ਜਿਸ 'ਚ ...

ਪੂਰੀ ਖ਼ਬਰ »

ਲੋਕ ਅਕਾਲੀ-ਭਾਜਪਾ ਦੀਆਂ ਕੋਝੀਆਂ ਚਾਲਾਂ ਨੂੰ ਸਮਝ ਚੁੱਕੇ-ਸਿੱਧੂ

ਮਲਸੀਆਂ, 25 ਮਈ (ਸੁਖਦੀਪ ਸਿੰਘ)-ਪੰਜਾਬ ਦੇ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਵਲੋਂ ਮਲਸੀਆਂ ਵਿਖੇ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਦੇ ਹੱਕ 'ਚ ਮੀਟਿੰਗ ਕੀਤੀ ਗਈ | ਇਸ ਮੌਕੇ ਕੈਬਿਨੇਟ ਮੰਤਰੀ ਸਿੱਧੂ ਨੇ ਕਿਹਾ ਕਿ ਇਸ ਹਲਕੇ ਦੇ ਲੋਕਾਂ ਨੇ ਅਕਾਲੀ-ਭਾਜਪਾ ਦਾ ਜੋ ...

ਪੂਰੀ ਖ਼ਬਰ »

ਮਲਕੀਤ ਸਿੰਘ ਲਸੂੜੀ ਨੇ ਸੁਖਬੀਰ ਦੀ ਹਾਜ਼ਰੀ 'ਚ ਫੜਿਆ ਅਕਾਲੀ ਦਲ ਦਾ ਪੱਲਾ

ਸ਼ਾਹਕੋਟ, 25 ਮਈ (ਸਿਮਰਨਜੀਤ ਸਿੰਘ ਲਵਲੀ, ਬਾਂਸਲ)-ਵਿਧਾਨ ਸਭਾ ਹਲਕਾ ਸ਼ਾਹਕੋਟ ਵਿਚ ਹੋਣ ਜਾ ਰਹੀ ਜ਼ਿਮਨੀ ਚੋਣ ਤਹਿਤ ਨੇੜਲੇ ਪਿੰਡ ਲਸੂੜੀ ਵਿਖੇ ਪੰਥਕ ਆਗੂ ਮਲਕੀਤ ਸਿੰਘ ਪੱਡਾ ਜੋ ਕਿ ਪਿਛਲੇ ਲੰਮੇ ਸਮੇਂ ਤੋਂ ਅਕਾਲੀ ਦਲ ਤੋਂ ਨਾਰਾਜ਼ ਚੱਲ ਰਹੇ ਸਨ, ਨੇ ਅੱਜ ਮੁੜ ...

ਪੂਰੀ ਖ਼ਬਰ »

'ਆਪ' ਹੀ ਹਲਕੇ ਦੀ ਨੁਹਾਰ ਬਦਲ ਸਕਦੀ ਹੈ-ਖਹਿਰਾ

ਲੋਹੀਆਂ ਖਾਸ, 25 ਮਈ (ਦਿਲਬਾਗ ਸਿੰਘ, ਗੁਰਪਾਲ ਸਿੰਘ ਸ਼ਤਾਬਗੜ੍ਹ, ਬਲਵਿੰਦਰ ਸਿੰਘ ਵਿੱਕੀ)-ਪੰਜਾਬ 'ਚ ਦੋਵੇਂ ਵਾਰੋ-ਵਾਰੀ ਹੁਕਮਰਾਨ ਰਹੀਆਂ ਅਕਾਲੀ-ਭਾਜਪਾ ਤੇ ਕਾਂਗਰਸ ਪਾਰਟੀਆਂ ਨੇ ਸੂਬੇ ਦਾ ਹੁਣ ਤੱਕ ਕੁਝ ਨਹੀਂ ਸੰਵਾਰਿਆ ਸਗੋਂ ਵਾਰੀ-ਵਾਰੀ ਆਪਣੀਆਂ ਜੇਬਾਂ ਹੀ ...

ਪੂਰੀ ਖ਼ਬਰ »

ਮਜੀਠੀਆ ਤੇ ਕਾਹਲੋਂ ਵਲੋਂ ਸ਼ਾਹਕੋਟ ਹਲਕੇ 'ਚ ਚੋਣ ਪ੍ਰਚਾਰ

ਬਟਾਲਾ, 25 ਮਈ (ਕਾਹਲੋਂ)-ਸਾਬਕਾ ਮੰਤਰੀ ਤੇ ਵਿਧਾਇਕ ਸ: ਬਿਕਰਮ ਸਿੰਘ ਮਜੀਠੀਆ ਤੇ ਸ਼ੋ੍ਰਮਣੀ ਯੂਥ ਅਕਾਲੀ ਦਲ ਦੇ ਮਾਝਾ ਜ਼ੋਨ ਪ੍ਰਧਾਨ ਰਵੀਕਰਨ ਸਿੰਘ ਕਾਹਲੋਂ ਵਲੋਂ ਸ਼ਾਹਕੋਟ ਹਲਕੇ ਦੀ ਉਪ ਚੋਣ 'ਚ ਅਕਾਲੀ ਦਲ ਦੇ ਉਮੀਦਵਾਰ ਨਾਇਬ ਸਿੰਘ ਕੋਹਾੜ ਦੇ ਹੱਕ 'ਚ ਜ਼ੋਨ ਨੰ: 12 ...

ਪੂਰੀ ਖ਼ਬਰ »

ਅਕਾਲੀ ਦਲ ਸ਼ਾਹਕੋਟ 'ਚ ਲਗਾਤਾਰ ਛੇਵੀਂ ਵਾਰ ਜਿੱਤ ਦਰਜ ਕਰੇਗਾ-ਢੀਂਡਸਾ

ਲੋਹੀਆਂ ਦੇ ਵਾਰਡ ਨੰ: 7 ਪੱਡਾ ਕਲੋਨੀ 'ਚ ਸਾਬਕਾ ਖਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ, ਸਾਬਕਾ ਖੇਡ ਮੰਤਰੀ ਨੁਸਰਤ ਅਲੀ ਖਾਂ 'ਬੱਗਾ', ਲਖਬੀਰ ਸਿੰਘ ਲੋਧੀਨੰਗਲ, ਹਰਵਿੰਦਰ ਸਿੰਘ ਹਰਪਾਲਪੁਰ, ਸਰਪੰਚ ਜਸਬੀਰ ਸਿੰਘ ਛਾਬੜਾ ਅਤੇ ਹੋਰ | ਤਸਵੀਰ : ਗੁਰਪਾਲ ਸਿੰਘ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਆਪਣੀ ਹਾਰ ਵੇਖ ਕੇ ਬੁਖਲਾ ਗਈ ਹੈ-ਡਾ: ਥਿੰਦ

ਮਹਿਤਪੁਰ, 25 ਮਈ (ਰੰਧਾਵਾ)-ਵਿਧਾਨ ਸਭਾ ਹਲਕਾ ਸ਼ਾਹਕੋਟ ਦੀ ਜ਼ਿਮਨੀ ਚੋਣ 'ਚ ਕਾਂਗਰਸ ਆਪਣੀ ਹਾਰ ਵੇਖ ਕੇ ਬੁਖਲਾ ਗਈ ਹੈ | ਇਸ ਲਈ ਸ਼ੋਸ਼ਲ ਮੀਡੀਆ 'ਤੇ ਮੇਰੇ ਵਿਰੁੱਧ ਕਈ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ | ਸ਼ਾਹਕੋਟ ਦੀ ਸੀਟ ਸ਼੍ਰੋਮਣੀ ਅਕਾਲੀ ਦਲ ਦੀ ਰਹੀ ਹੈ ਤੇ ...

ਪੂਰੀ ਖ਼ਬਰ »

ਲਾਡੀ ਸ਼ੇਰੋਵਾਲੀਆ ਦੇ ਹੱਕ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਰੋਡ ਸ਼ੋਅ ਅੱਜ

ਸ਼ਾਹਕੋਟ, 25 ਮਈ (ਬਾਂਸਲ)-ਵਿਧਾਨ ਸਭਾ ਹਲਕਾ ਸ਼ਾਹਕੋਟ ਦੀ ਜ਼ਿਮਨੀ ਚੋਣ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਦੇ ਹੱਕ 'ਚ ਖੁੱਲ੍ਹੇ ਚੋਣ ਪ੍ਰਚਾਰ ਦੇ ਆਖ਼ਰੀ ਦਿਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ 26 ਮਈ ਨੂੰ ...

ਪੂਰੀ ਖ਼ਬਰ »

ਵਾਹਲਾ ਵਲੋਂ ਸਾਥੀਆਂ ਸਮੇਤ ਚੋਣ ਪ੍ਰਚਾਰ

ਬਟਾਲਾ, 25 ਮਈ (ਕਾਹਲੋਂ)-ਵਿਧਾਨ ਸਭਾ ਹਲਕਾ ਸ਼ਾਹਕੋਟ ਦੀ ਉਪ ਚੋਣ ਲਈ ਪ੍ਰਚਾਰ ਕਰਦਿਆਂ ਸ਼ੂਗਰਫੈੱਡ ਪੰਜਾਬ ਦੇ ਸਾਬਕਾ ਚੇਅਰਮੈਨ ਸੁਖਬੀਰ ਸਿੰਘ ਵਾਹਲਾ ਨੇ ਅਕਾਲੀ ਉਮੀਦਵਾਰ ਨਾਇਬ ਸਿੰਘ ਕੋਹਾੜ ਦੇ ਹੱਕ 'ਚ ਘਰ-ਘਰ ਜਾ ਕੇ ਚੋਣ ਪ੍ਰਚਾਰ ਕੀਤਾ | ਇਸ ਮੌਕੇ ਸ: ਵਾਹਲਾ ਨੇ ...

ਪੂਰੀ ਖ਼ਬਰ »

20 ਪਰਿਵਾਰ ਕਾਂਗਰਸ ਤੇ ਆਪ ਛੱਡ ਅਕਾਲੀ ਦਲ 'ਚ ਹੋਏ ਸ਼ਾਮਿਲ

ਮਹਿਤਪੁਰ, 25 ਮਈ (ਰੰਧਾਵਾ)-ਵਿਧਾਨ ਸਭਾ ਹਲਕਾ ਸ਼ਾਹਕੋਟ ਦੀ ਚੋਣ ਤੋਂ ਦੋ ਦਿਨ ਪਹਿਲਾਂ ਸਰਕਲ ਮਹਿਤਪੁਰ 'ਚ ਪੈਂਦੇ ਪਿੰਡ ਅਕਬਰ ਪੁਰ ਕਲਾਂ ਵਿਖੇ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਜਦੋਂ ਕਰੀਬ 20 ਪਰਿਵਾਰ ਕਾਂਗਰਸ ਤੇ ਆਮ ਆਦਮੀ ਪਾਰਟੀ ਛੱਡ ਕੇ ਦਰਸ਼ਨ ਸਿੰਘ ਸ਼ਿਵਾਲਿਕ ...

ਪੂਰੀ ਖ਼ਬਰ »

ਚੇਅਰਮੈਨ ਲਾਲ ਸਿੰਘ ਵਲੋਂ ਲਾਡੀ ਸ਼ੇਰੋਵਾਲੀਆ ਦੇ ਹੱਕ 'ਚ ਚੋਣ ਮੀਟਿੰਗ

ਸ਼ਾਹਕੋਟ, 25 ਮਈ (ਸਚਦੇਵਾ)-ਪਿੰਡ ਸੰਢਾਂਵਾਲ (ਸ਼ਾਹਕੋਟ) ਵਿਖੇ ਥਿੰਦ ਫਾਰਮ ਵਿਖੇ ਕਾਂਗਰਸੀ ਉਮੀਦਵਾਰ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਦੇ ਹੱਕ 'ਚ ਭਰਵੀਂ ਚੋਣ ਮੀਟਿੰਗ ਹੋਈ, ਜਿਸ 'ਚ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ: ਲਾਲ ਸਿੰਘ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ...

ਪੂਰੀ ਖ਼ਬਰ »

'ਆਪ' ਨੇ ਰਤਨ ਸਿੰਘ ਕਾਕੜ ਕਲਾਂ ਦੇ ਹੱਕ 'ਚ ਕੱਢਿਆ ਵਿਸ਼ਾਲ ਰੋਡ ਸ਼ੋਅ
8ਰੋਡ ਸ਼ੋਅ ਮੌਕੇ ਭਗਵੰਤ ਮਾਨ, ਸੁਖਪਾਲ ਖਹਿਰਾ, ਨਰੇਸ਼ ਯਾਦਵ, ਅਲਕਾ ਲਾਂਬਾ ਸਮੇਤ 'ਆਪ' ਦੀ ਲੀਡਰਸ਼ਿਪ ਹੋਈ ਸ਼ਾਮਿਲ

ਸ਼ਾਹਕੋਟ, 25 ਮਈ (ਸਚਦੇਵਾ, ਬਾਂਸਲ)-ਹਲਕਾ ਸ਼ਾਹਕੋਟ 'ਚ ਹੋਣ ਵਾਲੀ ਜ਼ਿਮਨੀ ਚੋਣ ਸਬੰਧੀ ਆਮ ਆਦਮੀ ਪਾਰਟੀ ਵਲੋਂ ਆਪਣੇ ਉਮੀਦਵਾਰ ਰਤਨ ਸਿੰਘ ਕਾਕੜ ਕਲਾਂ ਦੇ ਹੱਕ ਵਿਚ ਹਲਕਾ ਸ਼ਾਹਕੋਟ 'ਚ ਵਿਸ਼ਾਲ ਰੋਡ ਸ਼ੋਅ ਕੱਢਿਆ ਗਿਆ | ਰੋਡ ਸ਼ੋਅ 'ਚ ਭਗਵੰਤ ਮਾਨ ਮੈਂਬਰ ਪਾਰਲੀਮੈਂਟ ...

ਪੂਰੀ ਖ਼ਬਰ »

ਕੈਪਟਨ ਸਰਕਾਰ ਦੱਸੇ ਸਵਾ ਸਾਲ ਦੌਰਾਨ ਲੋਕਾਂ ਦੀ ਭਲਾਈ ਲਈ ਕੀ ਕੰਮ ਕੀਤੇ-ਸੁਖਬੀਰ

ਸ਼ਾਹਕੋਟ, 25 ਮਈ (ਸਚਦੇਵਾ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਿਸਾਨਾਂ ਨੰੂ ਦੱਸਣ ਕਿ ਜੇਕਰ ਉਨ੍ਹਾਂ ਦੀ ਕਿਸਾਨਾਂ ਦੇ ਸਾਰੇ ਕਰਜ਼ੇ ਮੁਆਫ਼ ਕਰਨ ਦੀ ਨੀਅਤ ਹੀ ਨਹੀਂ ਸੀ, ਫਿਰ ਉਨ੍ਹਾਂ ਨੇ ਅਜਿਹਾ ਵਾਅਦਾ ਕਰਕੇ ਕਿਸਾਨਾਂ ਨੰੂ ਧੋਖਾ ਕਿਉਂ ਦਿੱਤਾ | ਇਹ ਪ੍ਰਗਟਾਵਾ ...

ਪੂਰੀ ਖ਼ਬਰ »

8ਸੁਖਬੀਰ ਤੇ ਮਜੀਠੀਏ ਨੇ ਸਾਡੇ ਪੰਜਾਬ ਦੀਆਂ ਨਸਲਾਂ ਬਰਬਾਦ ਕਰ ਦਿੱਤੀਆਂ-ਸਿੱਧੂ
ਅਕਾਲੀ-ਭਾਜਪਾ ਨੇ 'ਪਰਚੇ ਕਰਵਾ ਲਓ ਜਾਂ ਪਰਨੇ ਪਵਾ ਲਓ' ਦੀ ਰਾਜਨੀਤੀ ਕੀਤੀ-ਜਾਖੜ

ਮਲਸੀਆਂ, 25 ਮਈ (ਸੁਖਦੀਪ ਸਿੰਘ)-ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਤੇ ਕਾਂਗਰਸ ਪਾਰਟੀ ਦੇ ਸਟਾਰ ਪ੍ਰਚਾਰਕ ਤੇ ਕੈਬਨਿਟ ਮੰਤਰੀ ਨਵੋਜਤ ਸਿੰਘ ਸਿੱਧੂ ਵਲੋਂ ਪਾਰਟੀ ਉਮੀਦਵਾਰ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਦੇ ਹੱਕ 'ਚ ਮਲਸੀਆਂ ਦੀ ਦਾਣਾ ਮੰਡੀ ਵਿਖੇ ...

ਪੂਰੀ ਖ਼ਬਰ »

8ਪਿੰਡ ਢੰਡੋਵਾਲ ਵਿਖੇ ਨਾਇਬ ਸਿੰਘ ਕੋਹਾੜ ਦੇ ਹੱਕ 'ਚ ਚੋਣ ਇਕੱਠ
ਸ਼ਾਹਕੋਟ ਜ਼ਿਮਨੀ ਚੋਣ 'ਚ ਲੋਕ ਕੈਪਟਨ ਸਰਕਾਰ ਨੂੰ ਸਿਖਾਉਣਗੇ ਸਬਕ-ਮਜੀਠੀਆ

ਸ਼ਾਹਕੋਟ, 25 ਮਈ (ਬਾਂਸਲ, ਲਵਲੀ)-ਜਿਸ ਤਰ੍ਹਾਂ ਪੰਜਾਬੀਆਂ ਨੇ ਹਮੇਸ਼ਾ ਜ਼ਾਲਮਾਂ ਅਤੇ ਜ਼ੋਰਾਵਰਾਂ ਨਾਲ ਟੱਕਰ ਲੈ ਕੇ ਉਨ੍ਹਾਂ ਨੂੰ ਸਬਕ ਸਿਖਾਇਆ ਹੈ ਤੇ ਲੋੜਵੰਦਾਂ ਦੀ ਬਾਂਹ ਫੜੀ ਹੈ, ਉਸੇ ਤਰ੍ਹਾਂ ਸ਼ਾਹਕੋਟ ਹਲਕੇ ਦੇ ਵੋਟਰ ਏਸੇ ਜਜ਼ਬੇ ਤਹਿਤ ਧੱਕੇ-ਧੋਖੇ ਅਤੇ ...

ਪੂਰੀ ਖ਼ਬਰ »

ਅਕਾਲੀ ਦਲ ਨੂੰ ਹਰਾਉਣ ਲਈ ਸ਼ਾਹਕੋਟ ਦੇ ਵੋਟਰ ਅਹਿਮ ਭੂਮਿਕਾ ਨਿਭਾਉਣਗੇ-ਕਾਂਗੜ

ਮਲਸੀਆਂ, 25 ਮਈ (ਸੁਖਦੀਪ ਸਿੰਘ)-ਹਲਕਾ ਸ਼ਾਹਕੋਟ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਦੀ ਚੋਣ ਮੁਹਿੰਮ ਨੂੰ ਮਜ਼ਬੂਤ ਕਰਦਿਆਂ ਕੈਬਿਨੇਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਵਲੋਂ ਪਿੰਡ ਪੱਤੀ ਖੁਰਮਪੁਰ, ਡੱਬਰੀ, ਗੋਬਿੰਦ ਨਗਰ, ਪੱਤੀ ...

ਪੂਰੀ ਖ਼ਬਰ »

ਲਾਡੀ ਸ਼ੇਰੋਵਾਲੀਆ ਦੇ ਹੱਕ 'ਚ ਲੋਹੀਆਂ 'ਚ ਪੈਦਲ ਮਾਰਚ

ਲੋਹੀਆਂ ਖਾਸ, 25 ਮਈ (ਗੁਰਪਾਲ ਸਿੰਘ ਸ਼ਤਾਬਗੜ੍ਹ)-ਸ਼ਾਹਕੋਟ ਤੋਂ ਕਾਂਗਰਸ ਦੇ ਉਮੀਦਵਾਰ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਦੇ ਹੱਕ 'ਚ ਲੋਹੀਆਂ ਦੇ ਬਾਜ਼ਾਰਾਂ 'ਚ ਪੈਦਲ ਮਾਰਚ ਕੱਢਿਆ ਗਿਆ | ਬਾਊ ਵਾਲੇ ਪੈਟਰੋਲ ਪੰਪ ਤੋਂ ਆਰੰਭ ਹੋਏ ਪੈਦਲ ਮਾਰਚ ਦੀ ਅਗਵਾਈ ਕਾਂਗਰਸੀ ...

ਪੂਰੀ ਖ਼ਬਰ »

ਐਮ. ਆਰ. ਦੀ ਟੀਕਾ ਲਗਾਏ ਜਾਣ ਨਾਲ ਤਕਲੀਫ਼ ਮਹਿਸੂਸ ਕਰਨ ਵਾਲੇ ਸਾਰੇ ਬੱਚੇ ਠੀਕ-ਡਾ: ਭਾਟੀਆ

ਲੋਹੀਆਂ ਖਾਸ, 25 ਮਈ (ਬਲਵਿੰਦਰ ਸਿੰਘ ਵਿੱਕੀ, ਦਿਲਬਾਗ ਸਿੰਘ))-ਸਥਾਨਕ ਸਰਕਾਰੀ ਸੀਨੀਅਰ ਸੈਕੇਂਡਰੀ ਸਕੂਲ ਵਿਖੇ ਕਮਿਊਨਿਟੀ ਹੈਲਥ ਸੈਂਟਰ ਲੋਹੀਆਂ ਖਾਸ ਵਲੋਂ 42 ਬੱਚਿਆਂ ਨੂੰ ਬੀਤੇ ਵੀਰਵਾਰ ਨੂੰ ਐਮ. ਆਰ. (ਮੀਜ਼ਲ ਤੇ ਰੂਬੈਲਾ) ਦੇ ਟੀਕੇ ਲਗਾਏ ਗਏ ਸਨ | ਇਨ੍ਹਾਂ ...

ਪੂਰੀ ਖ਼ਬਰ »

ਬਿਜਲੀ ਕਾਰਨ ਕਿਸਾਨਾਂ ਦੀਆਂ ਸੜੀਆਂ ਫਸਲਾਂ ਦੇ ਮੁਆਵਜ਼ੇ ਲਈ ਮੰਗ-ਪੱਤਰ

ਫਿਲੌਰ, 25 ਮਈ (ਸੁਰਜੀਤ ਸਿੰਘ ਬਰਨਾਲਾ, ਕੈਨੇਡੀ)-ਜਮਹੂਰੀ ਕਿਸਾਨ ਸਭਾ ਪੰਜਾਬ ਯੂਨਿਟ ਫਿਲੌਰ ਵਲੋਂ ਕਾਮਰੇਡ ਸੰਤੋਖ ਸਿੰਘ ਬਿਲਗਾ ਦੀ ਅਗਵਾਈ ਹੇਠ ਬਿਜਲੀ ਦਫ਼ਤਰ ਅੱਗੇ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਧਰਨਾ ਲਗਾਇਆ, ਜਿਸ ਦੌਰਾਨ ਸੰਬੋਧਨ ਕਰਦੇ ਹੋਏ ਆਗੂਆਂ ਨੇ ...

ਪੂਰੀ ਖ਼ਬਰ »

ਡੇਰਾ ਸੱਚਖੰਡ ਬੱਲਾਂ ਸੰਤ ਰਾਮਾ ਨੰਦ ਦਾ 9ਵਾਂ ਬਰਸੀ ਸਮਾਗਮ ਮਨਾਇਆ
ਸੰਤਾਂ ਮਹਾਂਪੁਰਸ਼ ਤੋਂ ਇਲਾਵਾ ਚੌਧਰੀ, ਸਾਂਪਲਾ, ਭੰਡਾਰੀ, ਦੂਲੋ, ਵੇਰਕਾ ਆਦਿ ਸ਼ਖ਼ਸੀਅਤਾਂ ਵੀ ਪੁੱਜੀਆਂ

ਕਿਸ਼ਨਗੜ੍ਹ, 25 ਮਈ (ਹਰਬੰਸ ਸਿੰਘ ਹੋਠੀ)-ਡੇਰਾ ਸੰਤ ਸਰਵਣ ਦਾਸ ਸੱਚਖੰਡ ਬੱਲਾਂ ਵਿਖੇ ਸੰਤ ਰਾਮਾ ਨੰਦ ਦਾ ਨੌਵਾਂ ਸ਼ਹੀਦੀ ਬਰਸੀ ਸਮਾਗਮ ਉਪਰੋਕਤ ਡੇਰੇ ਦੇ ਮੌਜੂਦਾ ਗੱਦੀ ਨਸ਼ੀਨ ਸੰਤ ਨਿਰੰਜਣ ਦਾਸ ਚੇਅਰਮੈਨ ਸ੍ਰੀ ਗੁਰੂ ਰਵਿਦਾਸ ਜਨਮ ਅਸਥਾਨ ਪਬਲਿਕ ਚੈਰੀਟੇਬਲ ...

ਪੂਰੀ ਖ਼ਬਰ »

ਡੀ. ਏ. ਵੀ. ਸਕੂਲ ਵਿਖੇ ਅਭਿਸ਼ੇਕ ਗੁਪਤਾ ਸਨਮਾਨਿਤ

ਪਿ੍ੰਸੀਪਲ ਯੋਗੇਸ਼ ਗੰਭੀਰ ਅਭਿਸ਼ੇਕ ਗੁਪਤਾ ਨੂੰ ਸਨਮਾਨਿਤ ਕਰਦੇ ਹੋਏ | ਤਸਵੀਰ : ਸੁਰਜੀਤ ਸਿੰਘ ਬਰਨਾਲਾ ਫਿਲੌਰ, 25 ਮਈ (ਸੁਰਜੀਤ ਸਿੰਘ ਬਰਨਾਲਾ, ਕੈਨੇਡੀ)-ਸਥਾਨਕ ਡੀ. ਆਰ. ਵੀ. ਡੀ. ਏ. ਵੀ. ਸੈਨਟਰੀ ਪਬਲਿਕ ਸਕੂਲ ਵਿਖੇ ਸਕੂਲ ਦੇ ਪੁਰਾਣੇ ਵਿਦਿਆਰਥੀ ਅਭਿਸ਼ੇਕ ...

ਪੂਰੀ ਖ਼ਬਰ »

ਪਹਿਲਾਂ 2017 ਦੀ ਚੋਣ ਦਾ ਮਿਹਨਤਾਨਾ ਦਿਓ, ਫਿਰ ਬਣਾਵਾਂਗੇ ਐਤਕਾਂ ਖਾਣਾ-ਮਿਡ ਡੇ ਮੀਲ ਵਰਕਰ

ਲੋਹੀਆਂ ਖਾਸ, 25 ਮਈ (ਗੁਰਪਾਲ ਸਿੰਘ ਸ਼ਤਾਬਗੜ੍ਹ)-ਸ਼ਾਹਕੋਟ ਦੀ ਚਲ ਰਹੀ ਜ਼ਿਮਨੀ ਚੋਣ ਲਈ ਸਰਕਾਰ ਵਲੋਂ ਆਈਆਂ ਹਦਾਇਤਾਂ ਨੂੰ ਵਿਚਾਰਨ ਲਈ ਮਿਡ ਡੇ ਮੀਲ ਵਰਕਰਾਂ ਦੀ ਇੱਕ ਅਹਿਮ ਮੀਟਿੰਗ ਲੋਹੀਆਂ ਵਿਖੇ ਹੋਈ | ਇਸ ਮੀਟਿੰਗ ਵਿੱਚ ਇੰਦਰਜੀਤ ਕੌਰ, ਸ਼ੁਸ਼ਮਾ, ਬਖਸ਼ੋ, ...

ਪੂਰੀ ਖ਼ਬਰ »

ਪਿੰਡ ਕਾਲੇ ਵਿਖੇ ਕ੍ਰਿਕਟ ਟੂਰਨਾਮੈਂਟ ਸ਼ੁਰੂ

ਗੁਰਾਇਆ, 25ਮਈ (ਬਲਵਿੰਦਰ ਸਿੰਘ)-ਪਿੰਡ ਕਾਲਾ ਵਿਖੇ ਸ਼ੇਰੇ ਪੰਜਾਬ ਸਪੋਰਟਸ ਕਲੱਬ ਵਲੋਂ ਗਰਾਮ ਪੰਚਾਇਤ, ਪ੍ਰਵਾਸੀ ਭਾਰਤੀਆ ਤੇ ਪਿੰਡ ਨਿਵਾਸੀਆਂ ਦੇ ਸਹਿਯੋਗ ਨਾਲ 5ਵਾਂ ਕ੍ਰਿਕਟ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ | ਇਸ ਦੀ ਸ਼ੁਰੂਆਤ ਮਾਰਕੀਟ ਕਮੇਟੀ ਗੁਰਾਇਆ ਦੇ ...

ਪੂਰੀ ਖ਼ਬਰ »

ਨੰਬੜਦਾਰ ਭਜੋ ਰਾਮ ਚੂਹੜਵਾਲੀ ਨਹੀਂ ਰਹੇ

ਆਦਮਪੁਰ, 25 ਮਈ (ਹਰਪ੍ਰੀਤ ਸਿੰਘ)-ਬੀਤੇ ਦਿਨੀ ਸੰਖੇਪ ਬਿਮਾਰੀ ਦੇ ਚਲਦਿਆਂ ਪਿੰਡ ਚੂਹੜਵਾਲੀ ਦੇ ਨੰਬੜਦਾਰ ਭਜੋ ਰਾਮ (70) ਦਾ ਦਿਹਾਂਤ ਹੋ ਗਿਆ | ਇਨ੍ਹਾਂ ਦੀ ਅੰਤਿਮ ਅਰਦਾਸ ਇਨ੍ਹਾਂ ਦੇ ਗ੍ਰਹਿ ਵਿਖੇ ਮਿਤੀ 28 ਦਿਨ ਨੂੰ 1 ਤੋ 2 ਵਜੇ ਹੋਵੇਗੀ | ...

ਪੂਰੀ ਖ਼ਬਰ »

ਬਸਪਾ ਵਲੋਂ ਨਕੋਦਰ 'ਚ 2019 ਦੀਆਂ ਲੋਕ ਸਭਾ ਚੋਣਾਂ ਦੀ ਤਿਆਰੀ ਸ਼ੁਰੂ

ਨਕੋਦਰ, 25 ਮਈ (ਗੁਰਵਿੰਦਰ ਸਿੰਘ)-ਬਹੁਜਨ ਸਮਾਜ ਪਾਰਟੀ ਹਲਕਾ ਵਿਧਾਨ ਸਭਾ ਨਕੋਦਰ ਦੀ ਇਕ ਮੀਟਿੰਗ ਸ੍ਰੀ ਗੁਰੂ ਰਵਿਦਾਸ ਧਾਮ ਅਰਜਨ ਨਗਰ ਨਕੋਦਰ ਵਿਖੇ ਸ੍ਰੀ ਜਗਦੀਸ਼ ਰਾਣਾ ਪ੍ਰਧਾਨ ਜ਼ਿਲ੍ਹਾ ਜਲੰਧਰ ਦਿਹਾਤੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਰਸ਼ਪਾਲ ਸਿੰਘ ਰਾਜੂ ...

ਪੂਰੀ ਖ਼ਬਰ »

ਕੰਬੋਜ ਭਾਈਚਾਰਾ ਕਾਂਗਰਸ ਨਾਲ ਚਟਾਨ ਵਾਂਗ ਖੜ੍ਹਾ ਹੈ-ਹਰਦਿਆਲ ਸਿੰਘ ਕੰਬੋਜ

ਲੋਹੀਆਂ ਖਾਸ, 25 ਮਈ (ਗੁਰਪਾਲ ਸਿੰਘ ਸ਼ਤਾਬਗੜ੍ਹ)-ਸ਼ਾਹਕੋਟ ਦੀ ਹੋ ਰਹੀ ਉੱਪ ਚੋਣ ਲਈ ਕਾਂਗਰਸ ਦੇ ਉਮੀਦਵਾਰ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਦਾ ਹਰ ਵਰਗ ਸਾਥ ਦੇ ਰਿਹਾ ਹੈ ਤੇ ਕੰਬੋਜ਼ ਭਾਈਚਾਰਾਂ ਤਾਂ ਕਾਂਗਰਸ ਨਾਲ ਚਟਾਨ ਵਾਂਗ ਖੜ੍ਹ ਚੁੱਕਾ ਹੈ, ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਬਾੜਾ ਸਲਾਮ ਦੇ ਡੇਢ ਦਰਜਨ ਪਰਿਵਾਰ ਅਕਾਲੀ ਦਲ 'ਚ ਸ਼ਾਮਿਲ

ਮਹਿਤਪੁਰ, 25 ਮਈ (ਰੰਧਾਵਾ)-ਵਿਧਾਨ ਸਭਾ ਹਲਕਾ ਸ਼ਾਹਕੋਟ ਦੀ ਜ਼ਿਮਨੀ ਚੋਣ ਲਈ ਹਫ਼ਤੇ ਤੋਂ ਘੱਟ ਦਾ ਸਮਾਂ ਰਹਿਣ ਦੇ ਬਾਵਜੂਦ ਵੋਟਰਾਂ ਵਲੋਂ ਪਾਰਟੀਆਂ ਪ੍ਰਤੀ ਵਫਦਾਰੀਆਂ ਬਦਲਣ ਦਾ ਦਸਤੂਰ ਬਰਕਰਾਰ ਜਾਰੀ ਹੈ | ਸ. ਗੁਰਪ੍ਰਤਾਪ ਸਿੰਘ ਵਡਾਲਾ ਵਿਧਾਇਕ ਹਲਕਾ ਨਕੋਦਰ, ਸ. ...

ਪੂਰੀ ਖ਼ਬਰ »

ਸੁੰਦਰ ਸ਼ਾਮ ਅਰੋੜਾ ਵਲੋਂ ਸ਼ੇਰੋਵਾਲੀਆ ਦੇ ਹੱਕ 'ਚ ਨਗਰ ਪੰਚਾਇਤ ਮੈਂਬਰਾਂ ਨਾਲ ਮੀਟਿੰਗ

ਸ਼ਾਹਕੋਟ, 25 ਮਈ (ਬਾਂਸਲ, ਲਵਲੀ)-ਕਾਂਗਰਸ ਪਾਰਟੀ ਵਲੋਂ ਹਲਕਾ ਸ਼ਾਹਕੋਟ ਦੀ ਜ਼ਿਮਨੀ ਚੋਣ ਦੇ ਪ੍ਰਚਾਰ ਲਈ ਬਣਾਏ ਵੱਖ-ਵੱਖ ਜ਼ੋਨਾਂ 'ਚੋਂ ਸ਼ਾਹਕੋਟ ਦੇ 13 ਵਾਰਡਾਂ ਦੇ ਜ਼ੋਨ ਇੰਚਾਰਜ ਕੈਬਨਿਟ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਸ਼ਾਹਕੋਟ ਦੇ ਵੱਖ-ਵੱਖ ਵਾਰਡਾਂ ਦੇ ...

ਪੂਰੀ ਖ਼ਬਰ »

ਨਾਇਬ ਸਿੰਘ ਕੋਹਾੜ ਦੇ ਹੱਕ 'ਚ ਅਕਾਲੀ-ਭਾਜਪਾ ਵਰਕਰਾਂ ਦੀ ਮੀਟਿੰਗ

ਸ਼ਾਹਕੋਟ, 25 ਮਈ (ਸਚਦੇਵਾ)-ਸ਼ਾਹਕੋਟ 'ਚ ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਐੱਮ. ਸੀ. ਜਗਦੀਸ਼ ਵਡੈਹਰਾ ਦੇ ਨਿਵਾਸ ਅਸਥਾਨ 'ਤੇ ਅਕਾਲੀ-ਭਾਜਪਾ ਦੇ ਉਮੀਦਵਾਰ ਸ: ਨਾਇਬ ਸਿੰਘ ਕੋਹਾੜ ਦੇ ਹੱਕ 'ਚ ਅਕਾਲੀ-ਭਾਜਪਾ ਵਰਕਰਾਂ ਦੀ ਮੀਟਿੰਗ ਤਰਸੇਮ ਲਾਲ ਮਿੱਤਲ ਵਾਈਸ ਚੇਅਰਮੈਨ ...

ਪੂਰੀ ਖ਼ਬਰ »

ਲਾਲੀ ਦੀ ਅਗਵਾਈ 'ਚ ਯੂਥ ਕਾਾਗਰਸ ਵਲੋਂ ਲਾਡੀ ਦੇ ਹੱਕ 'ਚ ਰੋਡ ਸ਼ੋਅ

ਜਲੰਧਰ, 25 ਮਈ (ਜਸਪਾਲ ਸਿੰਘ)-ਪੰਜਾਬ ਯੂਥ ਕਾਂਗਰਸ ਵਲੋਂ ਸੂਬਾ ਪ੍ਰਧਾਨ ਅਮਰਪ੍ਰੀਤ ਸਿੰਘ ਲਾਲੀ ਦੀ ਅਗਵਾਈ ਹੇਠ ਕਾਂਗਰਸੀ ਉਮੀਦਵਾਰ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਦੇ ਹੱਕ 'ਚ ਵਿਸ਼ਾਲ ਰੋਡ ਸ਼ੋਅ ਕੀਤਾ ਗਿਆ | ਜਿਸ 'ਚ ਵਿਧਾਇਕ ਦਲਵੀਰ ਸਿੰਘ ਗੋਲਡੀ, ਜਸਵਿੰਦਰ ...

ਪੂਰੀ ਖ਼ਬਰ »

ਬੀਬੀ ਭੱਠਲ, ਡਾ: ਹਰਜੋਤ ਕਮਲ, ਬਲਕਾਰ ਸਿੱਧੂ ਵਲੋਂ ਲਾਡੀ ਸ਼ੇਰੋਵਾਲੀਆ ਦੇ ਹੱਕ 'ਚ ਪ੍ਰਚਾਰ

ਸ਼ਾਹਕੋਟ, 25 ਮਈ (ਸਿਮਰਨਜੀਤ ਸਿੰਘ ਲਵਲੀ, ਬਾਂਸਲ)-ਵਿਧਾਨ ਸਭਾ ਹਲਕਾ ਸ਼ਾਹਕੋਟ ਦੀ ਜ਼ਿਮਨੀ ਚੋਣ ਦੇ ਤਹਿਤ ਨੇੜਲਾ ਪਿੰਡ ਫਾਜਲਵਾਲ ਅੱਜ ਸਿਆਸੀ ਜੰਗ ਦਾ ਅਖਾੜਾ ਬਣਿਆ ਰਿਹਾ | ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਜਿਥੇ ਪਿੰਡ ਫਾਜਲਵਾਲ ਵਿਖੇ ...

ਪੂਰੀ ਖ਼ਬਰ »

ਕ੍ਰਿਸਚੀਅਨ ਯੂਨਾਈਟਿਡ ਫੈਡਰੇਸ਼ਨ ਵਲੋਂ ਸ਼ੇਰੋਵਾਲੀਆ ਦੇ ਹੱਕ 'ਚ ਚੋਣ ਪ੍ਰਚਾਰ

ਮਲਸੀਆਂ, 25 ਮਈ (ਸੁਖਦੀਪ ਸਿੰਘ)-ਹਲਕਾ ਸ਼ਾਹਕੋਟ ਦੀ ਉਪ-ਚੋਣ 'ਚ ਕਾਂਗਰਸ ਪਾਰਟੀ ਦੇ ਉਮੀਦਵਾਰ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਦੇ ਹੱਕ 'ਚ ਚੋਣ ਪ੍ਰਚਾਰ ਕਰਨ ਲਈ ਆਪਣੇ ਸਾਥੀਆਂ ਸਮੇਤ ਪਹੁੰਚੇ ਕ੍ਰਿਸਚੀਅਨ ਯੂਨਾਈਟਿਡ ਫੈਡਰੇਸ਼ਨ (ਰਜਿ.) ਦੇ ਕੌਮੀ ਪ੍ਰਧਾਨ ਸ੍ਰੀ ...

ਪੂਰੀ ਖ਼ਬਰ »

ਅਕਾਲੀ ਦਲ (ਅ) ਤੇ ਬਹੁਜਨ ਮੁਕਤੀ ਪਾਰਟੀ ਦੇ ਉਮੀਦਵਾਰ ਜਥੇ: ਸੁਲੱਖਣ ਸਿੰਘ ਨਿਮਾਜ਼ੀਪੁਰ ਵਲੋਂ ਰੋਡ ਸ਼ੋਅ

ਸ਼ਾਹਕੋਟ, 25 ਮਈ (ਬਾਂਸਲ, ਲਵਲੀ, ਸਚਦੇਵਾ)-ਵਿਧਾਨ ਸਭਾ ਹਲਕਾ ਸ਼ਾਹਕੋਟ ਤੋਂ ਸ਼੍ਰੋਮਣੀ ਅਕਾਲੀ ਦਲ (ਅ) ਅਤੇ ਬਹੁਜਨ ਮੁਕਤੀ ਪਾਰਟੀ ਦੇ ਸਾਂਝੇ ਉਮੀਦਵਾਰ ਜਥੇ: ਸੁਲੱਖਣ ਵਿਚ ਨਿਮਾਜ਼ੀਪੁਰ ਵਲੋਂ ਆਪਣੇ ਚੋਣ ਪ੍ਰਚਾਰ ਨੂੰ ਸਿਖ਼ਰ 'ਤੇ ਪਹੁੰਚਾਉਂਦਿਆਂ ਵਿਸ਼ਾਲ ਰੋਡ ...

ਪੂਰੀ ਖ਼ਬਰ »

ਕਾਂਗਰਸੀ ਉਮੀਦਵਾਰ ਸ਼ੇਰੋਵਾਲੀਆ ਦੇ ਹੱਕ 'ਚ ਬਦੇਸ਼ਾਂ ਤੇ ਸਿੱਧੂ ਵਲੋਂ ਮੀਟਿੰਗ

ਲੁਧਿਆਣਾ, 25 ਮਈ (ਪੁਨੀਤ ਬਾਵਾ)-ਵਿਧਾਨ ਸਭਾ ਹਲਕਾ ਸ਼ਾਹਕੋਟ ਦੀ 28 ਮਈ ਨੂੰ ਹੋਣ ਵਾਲੀ ਉਪ ਚੋਣ ਲਈ ਕਾਂਗਰਸ ਪਾਰਟੀ ਦੇ ਉਮੀਦਵਾਰ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆਂ ਨੂੰ ਜਿਤਾਉਣ ਲਈ ਢੰਡੋਵਾਲ ਵਿਖੇ ਬਾਬਾ ਪਰਮਜੀਤ ਸਿੰਘ ਬਦੇਸ਼ਾਂ ਦੇ ਘਰ ਪੰਜਾਬ ਕਾਂਗਰਸ ਦੇ ...

ਪੂਰੀ ਖ਼ਬਰ »

ਸ਼ੇਰੋਵਾਲੀਆ ਹਲਕੇ 'ਚ ਕੰਮ ਕਰਵਾਉਣ ਵਾਲਾ ਅਣਥੱਕ ਤੇ ਸੂਝਵਾਨ ਲੀਡਰ-ਵਿਧਾਇਕ ਡੈਨੀ ਬੰਡਾਲਾ

ਲੋਹੀਆਂ ਖਾਸ, 25 ਮਈ (ਬਲਵਿੰਦਰ ਸਿੰਘ ਵਿੱਕੀ)-ਵਿਧਾਨ ਸਭਾ ਹਲਕਾ ਸ਼ਾਹਕੋਟ ਦੀ ਉੱਪ ਚੋਣ ਦੌਰਾਨ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਵਲੋਂ ਹਲਕਾ ਸ਼ਾਹਕੋਟ ਦੇ ਪਿੰਡ ਗੱਟਾ ਮੁੰਡੀ ਕਾਸੂ, ਮੁੰਡੀ ਕਾਸੂ, ਮੁੰਡੀ ਚੋਹਲੀਆ ਆਦਿ ਪਿੰਡਾਂ ...

ਪੂਰੀ ਖ਼ਬਰ »

ਲਾਡੀ ਸ਼ੇਰੋਵਾਲੀਆ ਦੀ ਅਗਵਾਈ 'ਚ ਬਾਂਸਲ ਪਰਿਵਾਰ ਕਾਂਗਰਸ 'ਚ ਸ਼ਾਮਿਲ

ਸ਼ਾਹਕੋਟ, 25 ਮਈ (ਸਚਦੇਵਾ)-ਹਲਕਾ ਸ਼ਾਹਕੋਟ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਸ਼ਾਹਕੋਟ ਦੇ ਪ੍ਰਸਿੱਧ ਵਪਾਰੀ ਤੇ ਸਮਾਜ ਸੇਵਕ ਰਾਜ ਕੁਮਾਰ ਰਾਜੂ ਬਾਂਸਲ ਦੇ ਗ੍ਰਹਿ ਵਿਖੇ ਪਹੁੰਚੇ | ਜ਼ਿਕਰਯੋਗ ਹੈ ਕਿ ਰਾਜ ਕੁਮਾਰ ਰਾਜੂ ਕੁਝ ਦਿਨ ...

ਪੂਰੀ ਖ਼ਬਰ »

ਪਿੰਡ ਗੇਹਲੜਾਂ 'ਚ ਰਾਣਾ ਗੁਰਮੀਤ ਸਿੰਘ ਸੋਢੀ ਨੇ ਕੀਤਾ ਭਰਵੀਂ ਮੀਟਿੰਗ ਨੂੰ ਸੰਬੋਧਨ

ਸ਼ਾਹਕੋਟ, 25 ਮਈ (ਸਿਮਰਨਜੀਤ ਸਿੰਘ ਲਵਲੀ, ਬਾਂਸਲ)-ਪਿੰਡ ਗੇਹਲੜਾਂ ਵਿਖੇ ਕਾਂਗਰਸ ਪਾਰਟੀ ਦੇ ਉਮੀਦਵਾਰ ਲਾਡੀ ਸ਼ੇਰੋਵਾਲੀਆ ਦੇ ਹੱਕ ਵਿਚ ਇਕ ਭਰਵੀਂ ਮੀਟਿੰਗ ਹੋਈ, ਜਿਸ ਵਿਚ ਪੰਜਾਬ ਦੇ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਉਚੇਚੇ ਤੌਰ 'ਤੇ ਹਾਜ਼ਰੀ ਭਰੀ | ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX