ਤਾਜਾ ਖ਼ਬਰਾਂ


ਭਾਜਪਾ ਆਗੂ ਦਾ ਚਾਕੂ ਮਾਰ ਕੇ ਕਤਲ
. . .  5 minutes ago
ਬੈਂਗਲੁਰੂ, 23 ਜੂਨ - ਕਰਨਾਟਕ ਦੇ ਚਿਕਮਗਲੌਰ 'ਚ ਭਾਜਪਾ ਨੇਤਾ ਮੁਹੰਮਦ ਅਨਵਰ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਬੀਤੀ ਰਾਤ 9.30 ਵਜੇ ਭਾਜਪਾ ਨੇਤਾ ਇਕ ਸਥਾਨਕ ਪ੍ਰੋਗਰਾਮ ਤੋਂ ਵਾਪਸ ਪਰਤ ਰਹੇ ਸਨ। ਜਿਸ ਦੌਰਾਨ ਹਮਲਾਵਰਾਂ ਨੇ ਚਾਕੂ ਮਾਰ ਕੇ ਉਨ੍ਹਾਂ ਦੀ...
ਅੱਜ ਦਾ ਵਿਚਾਰ
. . .  13 minutes ago
ਆਈਲਟਸ ਸੈਂਟਰ ਦੇ ਬਾਥਰੂਮ 'ਚੋਂ ਬੇਹੋਸ਼ੀ ਦੀ ਹਾਲਤ 'ਚ ਮਿਲਿਆ ਨੌਜਵਾਨ , ਹਸਪਤਾਲ 'ਚ ਮੌਤ
. . .  1 day ago
ਬਾਘਾ ਪੁਰਾਣਾ, 22 ਜੂਨ (ਬਲਰਾਜ ਸਿੰਗਲਾ)-ਬਾਘਾ ਪੁਰਾਣਾ ਦੀ ਕੋਟਕਪੂਰਾ ਸੜਕ ਉੱਪਰ ਸਥਿਤ ਪੈਟਰੋਲ ਪੰਪ ਦੇ ਸਾਹਮਣੇ ਆਈਲਟਸ ਸੈਂਟਰ ਦੇ ਬਾਥਰੂਮ 'ਚੋਂ ਇਕ ਨੌਜਵਾਨ ਮਜ਼ਦੂਰ ਨੂੰ ਅਤਿਅੰਤ ਨਾਜ਼ੁਕ ਬੇਹੋਸ਼ੀ ਦੀ ਹਾਲਤ ...
ਫੀਫਾ ਵਿਸ਼ਵ ਕੱਪ 2018 : ਬ੍ਰਾਜ਼ੀਲ ਨੇ ਕੋਸਟਾ ਰਿਕਾ ਨੂੰ 2-0 ਨਾਲ ਹਰਾਇਆ
. . .  1 day ago
ਹਰਿਆਣਾ 'ਚ 1 ਆਈ.ਏ.ਐਸ. ਅਤੇ 4 ਐਚ.ਸੀ.ਐਸ. ਅਧਿਕਾਰੀਆਂ ਦਾ ਤਬਾਦਲਾ
. . .  1 day ago
ਚੰਡੀਗੜ੍ਹ, 22 ਜੂਨ - ਹਰਿਆਣਾ ਸਰਕਾਰ ਨੇ ਇਕ ਆਈ.ਏ.ਐਸ. ਅਤੇ ਚਾਰ ਐਚ.ਸੀ.ਐਸ. ਅਧਿਕਾਰੀਆਂ ਦਾ ਤਬਾਦਲਾ ਕੀਤਾ ਹੈ।
ਅਮਿਤ ਸ਼ਾਹ ਨੇ ਹਰਿਆਣਾ ਦੇ ਭਾਜਪਾ ਆਗੂਆਂ ਨਾਲ ਕੀਤੀ ਬੈਠਕ
. . .  1 day ago
ਨਵੀਂ ਦਿੱਲੀ, 22 ਜੂਨ - ਭਾਜਪਾ ਪ੍ਰਧਾਨ ਅਮਿਤ ਸ਼ਾਹ ਨੇ ਹਰਿਆਣਾ ਦੇ ਭਾਜਪਾ ਆਗੂਆਂ ਨਾਲ ਬੈਠਕ ਕੀਤੀ। ਇਸ ਬੈਠਕ 'ਚ ਮੁੱਖ ਮੰਤਰੀ ਮਨੋਹਰ ਲਾਲ ਖੱਟਰ, ਅਨਿਲ ਵਿਜ, ਰਾਓ ਇੰਦਰਜੀਤ ਸਿੰਘ ਅਤੇ ਕ੍ਰਸ਼ਿਨ ਪਾਲ ਗੁਰਜਰ ਵੀ ਮੌਜੂਦ...
ਫੀਫਾ ਵਿਸ਼ਵ ਕੱਪ 2018 : ਅੱਧੇ ਸਮੇਂ ਤੱਕ ਬ੍ਰਾਜ਼ੀਲ 0, ਕੋਸਟਾਰਿਕਾ 0
. . .  1 day ago
ਜੰਮੂ-ਕਸ਼ਮੀਰ : ਰਾਜਪਾਲ ਦੇ ਸਲਾਹਕਾਰ ਵਿਜੈ ਕੁਮਾਰ ਨੇ ਕੀਤੀ ਸੁਰੱਖਿਆ ਸਥਿਤੀ ਦੀ ਸਮੀਖਿਆ
. . .  1 day ago
ਸ੍ਰੀਨਗਰ, 22 ਜੂਨ- ਸਾਬਕਾ ਆਈ. ਪੀ. ਐਸ. ਅਧਿਕਾਰੀ ਅਤੇ ਰਾਜਪਾਲ ਐਨ. ਐਨ. ਵੋਹਰਾ ਦੇ ਸਲਾਹਕਾਰ ਵਿਜੈ ਕੁਮਾਰ ਨੇ ਅੱਜ ਜੰਮੂ-ਕਸ਼ਮੀਰ 'ਚ ਸੁਰੱਖਿਆ ਸਥਿਤੀ ਦੀ ਸਮੀਖਿਆ ਕੀਤੀ। ਰਾਜਪਾਲ ਦੇ ਸਲਾਹਕਾਰ ਦੇ ਰੂਪ 'ਚ ਅਹੁਦਾ ਸੰਭਾਲਣ ਤੋਂ ਤੁਰੰਤ ਬਾਅਦ ਉਨ੍ਹਾਂ...
ਜੰਮੂ-ਕਸ਼ਮੀਰ : ਗ੍ਰੇਨੇਡ ਹਮਲੇ 'ਚ ਸੁਰੱਖਿਆ ਬਲਾਂ ਦੇ 9 ਜਵਾਨ ਜ਼ਖ਼ਮੀ
. . .  1 day ago
ਸ੍ਰੀਨਗਰ, 22 ਜੂਨ- ਦੱਖਣੀ ਕਸ਼ਮੀਰ ਦੇ ਤਰਾਲ 'ਚ ਅੱਜ ਦੁਪਹਿਰ ਨੂੰ ਅੱਤਵਾਦੀਆਂ ਵਲੋਂ ਕੀਤੇ ਗਏ ਗ੍ਰੇਨੇਡ ਹਮਲੇ 'ਚ ਸੁਰੱਖਿਆ ਬਲਾਂ ਦੇ 9 ਜਵਾਨ ਜ਼ਖ਼ਮੀ ਹੋਏ ਹਨ। ਅਧਿਕਾਰੀਆਂ ਨੇ ਦੱਸਿਆ ਕਿ ਅੱਤਵਾਦੀਆਂ ਨੇ ਤਰਾਲ ਦੇ ਮੁੱਖ ਚੌਕ 'ਚ ਸੁਰੱਖਿਆ ਬਲਾਂ ਦੇ ਗਸ਼ਤੀ ਦਲ 'ਤੇ...
ਪੰਜਾਬ ਦੇ ਪੇਂਡੂ ਇਲਾਕਿਆਂ 'ਚ ਬਿਜਲੀ ਹੋਈ ਮਹਿੰਗੀ
. . .  1 day ago
ਜਲੰਧਰ, 22 ਜੂਨ (ਸ਼ਿਵ)- ਪੰਜਾਬ ਸਰਕਾਰ ਵਲੋਂ ਡਿਊਟੀ ਵਧਾਏ ਜਾਣ ਦੇ ਕਾਰਨ ਪੇਂਡੂ ਇਲਾਕਿਆਂ 'ਚ ਬਿਜਲੀ ਮਹਿੰਗੀ ਕਰ ਦਿੱਤੀ ਗਈ ਹੈ...
ਜੰਮੂ-ਕਸ਼ਮੀਰ : ਰਾਜਪਾਲ ਵੋਹਰਾ ਦੇ ਘਰ ਸ਼ੁਰੂ ਹੋਈ ਸਰਬ ਦਲ ਬੈਠਕ
. . .  1 day ago
ਸ੍ਰੀਨਗਰ, 22 ਜੂਨ- ਜੰਮੂ-ਕਸ਼ਮੀਰ ਦੇ ਰਾਜਪਾਲ ਨਰਿੰਦਰ ਨਾਥ ਵੋਹਰਾ ਦੇ ਘਰ ਸਰਬ ਦਲ ਬੈਠਕ ਚੱਲ ਰਹੀ ਹੈ। ਇਸ ਬੈਠਕ 'ਚ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ, ਜੰਮੂ-ਕਸ਼ਮੀਰ 'ਚ ਕਾਂਗਰਸ ਪ੍ਰਧਾਨ ਜੀ. ਏ. ਮੀਰ ਅਤੇ ਭਾਜਪਾ ਨੇਤਾ ਸਤ ਸ਼ਰਮਾ ਵੀ ਹਾਜ਼ਰ ਹਨ...
3 ਜੁਲਾਈ ਤੱਕ ਵਧੀ ਲਾਲੂ ਪ੍ਰਸਾਦ ਯਾਦਵ ਦੀ ਅਸਥਾਈ ਜ਼ਮਾਨਤ ਦੀ ਮਿਆਦ
. . .  1 day ago
ਪਟਨਾ, 22 ਜੂਨ- ਚਾਰਾ ਘੋਟਾਲਾ ਮਾਮਲੇ 'ਚ ਸਜ਼ਾ ਯਾਫ਼ਤਾ ਰਾਸ਼ਟਰੀ ਜਨਤਾ ਦਲ ਦੇ ਮੁਖੀ ਅਤੇ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਲਾਲੂ ਪ੍ਰਸਾਦ ਯਾਦਵ ਨੂੰ ਰਾਂਚੀ ਹਾਈਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਨੇ ਉਨ੍ਹਾਂ ਦੀ ਅਸਥਾਈ ਜ਼ਮਾਨਤ ਦੀ ਮਿਆਦ ਤਿੰਨ ਜੁਲਾਈ ਤੱਕ...
ਧਰਮਿੰਦਰ ਪ੍ਰਧਾਨ ਨੇ ਜਰਮਨ ਦੀ ਸਿੱਖਿਆ ਅਤੇ ਖੋਜ ਮੰਤਰੀ ਨਾਲ ਕੀਤੀ ਮੁਲਾਕਾਤ
. . .  1 day ago
ਬਰਲਿਨ, 22 ਜੂਨ- ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਨੇ ਅੱਜ ਬਰਲਿਨ 'ਚ ਜਰਮਨ ਦੀ ਸਿੱਖਿਆ ਅਤੇ ਖੋਜ ਮੰਤਰੀ ਅਨਜਾ ਕਰਲੀਜ਼ੇਕ ਨਾਲ ਮੁਲਾਕਾਤ ਕੀਤੀ...
ਜੰਮੂ-ਕਸ਼ਮੀਰ : ਅੱਤਵਾਦੀਆਂ ਨੇ ਪੁਲਿਸ ਅਤੇ ਸੀ. ਆਰ. ਪੀ. ਐਫ. ਦੀ ਸਾਂਝੀ ਟੀਮ 'ਤੇ ਸੁੱਟਿਆ ਗ੍ਰੇਨੇਡ
. . .  1 day ago
ਸ੍ਰੀਨਗਰ, 22 ਜੂਨ- ਦੱਖਣੀ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਪੈਂਦੇ ਤਰਾਲ ਸ਼ਹਿਰ 'ਚ ਬੱਸ ਸਟੈਂਡ ਦੇ ਨਜ਼ਦੀਕ ਅੱਤਵਾਦੀਆਂ ਵਲੋਂ ਅੱਜ ਪੁਲਿਸ ਅਤੇ ਸੀ. ਆਰ. ਪੀ. ਐਫ. ਦੀ ਸਾਂਝੀ ਟੀਮ 'ਤੇ ਗ੍ਰੇਨੇਡ ਨਾਲ ਹਮਲਾ ਕਰਨ ਦੀ ਸੂਚਨਾ ਪ੍ਰਾਪਤ ਹੋਈ ਹੈ। ਇਸ ਹਮਲੇ 'ਚ ਕਿਸੇ ਤਰ੍ਹਾਂ...
ਨਸ਼ੇ ਦੇ ਟੀਕੇ ਲਾਉਣ ਕਾਰਨ ਦੋ ਨੌਜਵਾਨਾਂ ਦੀ ਮੌਤ
. . .  1 day ago
ਛੇਹਰਟਾ, 22 ਜੂਨ (ਵਡਾਲੀ)- ਆਮ ਆਦਮੀ ਪਾਰਟੀ ਦੇ ਛੇਹਰਟਾ ਸਰਕਲ ਦੇ ਪ੍ਰਧਾਨ ਮੋਤੀ ਲਾਲ ਦੇ ਇਕਲੋਤੇ ਪੁੱਤਰ ਅਤੇ ਉਸ ਦੇ ਦੋਸਤ (24) ਦੀ ਨਸ਼ੇ ਦੇ ਟੀਕੇ ਲਾਉਣ ਕਾਰਨ ਮੌਤ ਹੋ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਬੁੱਧਵਾਰ ਨੂੰ ਆਮ...
ਪਤਨੀ ਦੇ ਪ੍ਰੇਮ ਸੰਬੰਧਾਂ ਕਾਰਨ ਨੌਜਵਾਨ ਦਾ ਕਤਲ
. . .  1 day ago
400 ਗ੍ਰਾਮ ਨਸ਼ੀਲਾ ਪਾਊਡਰ, ਪਿਸਤੌਲ ਤੇ ਨਗਦੀ ਸਮੇਤ ਦੋ ਕਾਬੂ
. . .  1 day ago
ਸੁਨਾਮ 'ਚ ਮੂਧੇ ਮੂੰਹ ਡਿੱਗਿਆ ਨਗਰ ਕੌਂਸਲ ਦੇ ਪ੍ਰਧਾਨ ਖਿਲਾਫ ਲਿਆਂਦਾ ਬੇਭਰੋਸਗੀ ਮਤਾ
. . .  1 day ago
ਪਰਵੇਜ਼ ਮੁਸ਼ੱਰਫ ਨੇ ਸਿਆਸੀ ਪਾਰਟੀ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  1 day ago
ਸੁਖਦੇਵ ਸਿੰਘ ਢੀਂਡਸਾ ਨੂੰ ਮਿਲਿਆ ਜੋਧਪੁਰ ਮੁਆਵਜ਼ਾ ਕੇਸ ਨਾਲ ਸਬੰਧਿਤ ਸਿੰਘਾਂ ਦਾ ਵਫ਼ਦ
. . .  1 day ago
ਕਾਂਗਰਸੀ ਆਗੂ ਦੇ ਬਿਆਨ ਦੀ ਰਵੀ ਸ਼ੰਕਰ ਪ੍ਰਸਾਦ ਨੇ ਕੀਤੀ ਆਲੋਚਨਾ
. . .  1 day ago
ਵਿਧਾਇਕ ਸੰਦੋਆ ਤੇ ਹਮਲਾ ਕਰਨ ਵਾਲੇ ਚਾਰ ਦਿਨਾਂ ਪੁਲਿਸ ਰਿਮਾਂਡ 'ਤੇ
. . .  1 day ago
ਬੰਬ ਦੀ ਸੂਚਨਾ ਮਿਲਣ 'ਤੇ ਲੰਡਨ ਦੇ ਚੈਰਿੰਗ ਸਟੇਸ਼ਨ ਨੂੰ ਕਰਵਾਇਆ ਗਿਆ ਖਾਲੀ
. . .  1 day ago
5 ਕਰੋੜ ਦੀ ਹੈਰੋਇਨ ਸਮੇਤ ਦੋਸ਼ੀ ਕਾਬੂ
. . .  1 day ago
ਮੁਠਭੇੜ 'ਚ ਚਾਰ ਅੱਤਵਾਦੀ ਢੇਰ
. . .  1 day ago
ਕੈਨੇਡਾ 'ਚ ਪੰਜਾਬੀ ਮੁੰਡਿਆਂ ਦੀਆਂ ਲੜਾਈਆਂ ਬਣ ਰਹੀਆਂ ਹਨ ਚਰਚਾ ਦਾ ਵਿਸ਼ਾ
. . .  1 day ago
ਭਾਰਤੀ ਕ੍ਰਿਕਟ ਕੰਟਰੋਲ ਬੋਰਡ ਦੀ ਬੈਠਕ 'ਚ ਸੌਰਵ ਗਾਂਗੁਲੀ ਸ਼ਾਮਲ
. . .  1 day ago
ਸ੍ਰੀਨਗਰ ਅਤੇ ਅਨੰਤਨਾਗ 'ਚ ਇੰਟਰਨੈੱਟ ਸੇਵਾਵਾਂ ਬੰਦ
. . .  1 day ago
ਭਾਜਪਾ ਨੇਤਾ ਸਰੋਜ ਪਾਂਡੇ ਨੇ ਰਾਹੁਲ ਗਾਂਧੀ ਨੂੰ ਕਿਹਾ 'ਮੰਦਬੁੱਧੀ'
. . .  1 day ago
ਅੱਤਵਾਦੀਆਂ ਨਾਲ ਮੁਠਭੇੜ 'ਚ ਇੱਕ ਪੁਲਿਸ ਜਵਾਨ ਸ਼ਹੀਦ, ਦੋ ਨਾਗਰਿਕ ਜ਼ਖ਼ਮੀ : ਐਸ. ਪੀ. ਵੈਦ
. . .  1 day ago
ਕਾਂਗਰਸ ਦੇ ਨੇਤਾ ਸੋਜ਼ ਦਾ ਬਿਆਨ, ਕਿਹਾ- ਆਜ਼ਾਦੀ ਚਾਹੁੰਦੇ ਹਨ ਕਸ਼ਮੀਰੀ
. . .  1 day ago
ਸੁਰੱਖਿਆ ਬਲਾਂ ਨਾਲ ਮੁਠਭੇੜ 'ਚ ਦੋ ਅੱਤਵਾਦੀ ਢੇਰ
. . .  1 day ago
10 ਸਾਲਾਂ ਬੱਚੇ ਦੇ ਸਿਰ 'ਚ ਮਾਰੀ ਗੋਲੀ
. . .  1 day ago
ਜਸਟਿਸ ਚੇਲਮੇਸ਼ਵਰ ਅੱਜ ਸੁਪਰੀਮ ਕੋਰਟ ਤੋਂ ਹੋਣਗੇ ਸੇਵਾ ਮੁਕਤ
. . .  about 1 hour ago
ਅੱਤਵਾਦੀਆਂ ਤੇ ਜਵਾਨਾਂ ਵਿਚਾਲੇ ਮੁੱਠਭੇੜ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 13 ਜੇਠ ਸੰਮਤ 550
ਿਵਚਾਰ ਪ੍ਰਵਾਹ: ਕੌਮੀ ਬਦਇੰਤਜ਼ਾਮੀ ਦਾ ਪਹਿਲਾ ਲੱਛਣ ਮਹਿੰਗਾਈ ਅਤੇ ਦੂਜਾ ਜੰਗ ਹੁੰਦਾ ਹੈ। -ਅਰਨੈਸਟ ਹੈਮਿੰਗਵੇ
  •     Confirm Target Language  

ਮੁਕਤਸਰ ਸਾਹਿਬ

ਬੈਂਕ ਮੁਲਾਜ਼ਮਾਂ ਨੇ ਕੇਂਦਰ ਸਰਕਾਰ ਿਖ਼ਲਾਫ਼ ਕੀਤਾ ਰੋਸ ਪ੍ਰਦਰਸ਼ਨ

ਸ੍ਰੀ ਮੁਕਤਸਰ ਸਾਹਿਬ, 25 ਮਈ (ਰਣਜੀਤ ਸਿੰਘ ਢਿੱਲੋਂ)-ਕੇਂਦਰ ਸਰਕਾਰ ਵਲੋਂ ਬੈਂਕਾਂ ਦੇ ਪ੍ਰਤੀ ਅਪਣਾਏ ਜਾ ਰਹੇ ਢਿੱਲੇ ਰਵੱਈਏ ਦੇ ਚੱਲਦਿਆਂ ਇੰਡੀਅਨ ਬੈਂਕਸ ਐਸੋਸੀਏਸ਼ਨ ਵਲੋਂ ਬੈਂਕ ਮੁਲਾਜ਼ਮਾਂ ਦੀ ਤਨਖ਼ਾਹ ਵਿਚ ਸਿਰਫ਼ ਦੋ ਫ਼ੀਸਦੀ ਦੇ ਵਾਧੇ ਦੇ ਪ੍ਰਸਤਾਵ ਤੋਂ ਨਾਰਾਜ਼ ਯੂਨਾਈਟਿਡ ਫੋਰਮ ਆਫ਼ ਬੈਂਕ ਯੂਨੀਅਨ ਵਲੋਂ ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਲੈ ਕੇ ਕੀਤੇ ਜਾ ਰਹੇ ਰੋਸ ਪ੍ਰਦਰਸ਼ਨਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ | ਇਸੇ ਕੜੀ ਤਹਿਤ ਸਥਾਨਕ ਮਲੋਟ ਰੋਡ ਸਥਿਤ ਐੱਸ.ਬੀ.ਆਈ. ਦੀ ਮੁੱਖ ਸ਼ਾਖਾ ਵਿਖੇ ਬਠਿੰਡਾ ਮਡਿਊਲ ਦੇ ਸਹਾਇਕ ਜਨਰਲ ਸਕੱਤਰ ਓ.ਪੀ. ਤਨੇਜਾ ਦੀ ਅਗਵਾਈ 'ਚ ਬੈਂਕ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਰੋਸ ਪ੍ਰਦਰਸ਼ਨ ਕਰਦਿਆਂ ਕੇਂਦਰ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਿਖ਼ਲਾਫ਼ ਨਾਅਰੇਬਾਜ਼ੀ ਕੀਤੀ | ਇਸ ਰੋਸ ਪ੍ਰਦਰਸ਼ਨ 'ਚ ਪੰਜਾਬ ਐਾਡ ਸਿੰਧ ਬੈਂਕ, ਪੰਜਾਬ ਨੈਸ਼ਨਲ ਬੈਂਕ, ਬੈਂਕ ਆਫ਼ ਬੜੌਦਾ, ਬੈਂਕ ਆਫ਼ ਇੰਡੀਆ, ਸਟੇਟ ਬੈਂਕ ਆਫ਼ ਇੰਡੀਆ ਦੀਆਂ ਸਮੂਹ ਬਰਾਂਚਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਤੋਂ ਇਲਾਵਾ ਹੋਰ ਬੈਂਕਾਂ ਦੇ ਮੁਲਾਜ਼ਮਾਂ ਨੇ ਵੀ ਵੱਡੀ ਗਿਣਤੀ 'ਚ ਭਾਗ ਲਿਆ | ਇਸ ਮੌਕੇ ਸੰਬੋਧਨ ਕਰਦਿਆਂ ਓ.ਪੀ. ਤਨੇਜਾ ਨੇ ਕਿਹਾ ਕਿ 10ਵੇਂ ਦੋ ਪੱਖੀ ਸਮਝੌਤੇ ਦੇ ਅਕਤੂਬਰ 2017 ਵਿਚ ਪੂਰਾ ਹੋਣ ਤੇ ਕੇਂਦਰ ਸਰਕਾਰ ਅਤੇ ਆਈ.ਬੀ.ਏ. ਨੇ ਤਨਖ਼ਾਹ ਸਮਝੌਤੇ ਸਬੰਧੀ ਗੱਲਬਾਤ ਪੂਰੀ ਕਰਨੀ ਸੀ, ਪਰ ਆਈ.ਬੀ.ਏ. ਨੇ ਬੈਂਕ ਮੁਲਾਜ਼ਮਾਂ ਦੇ ਹਿੱਤਾਂ ਦੇ ਿਖ਼ਲਾਫ਼ ਸਿਰਫ਼ ਦੋ ਫ਼ੀਸਦੀ ਤਨਖ਼ਾਹ ਸੋਧ ਦਾ ਪ੍ਰਸਤਾਵ ਰੱਖ ਦਿੱਤਾ, ਜੋ ਕਿ ਬੈਂਕ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਮਨਜ਼ੂਰ ਨਹੀਂ ਹੈ | ਉਨ੍ਹਾਂ ਕਿਹਾ ਕਿ ਇਸ ਫ਼ੈਸਲੇ ਦੇ ਿਖ਼ਲਾਫ਼ ਸਾਰੇ ਜਨਤਕ ਖੇਤਰ ਦੇ ਬੈਂਕਾਂ ਨੇ 30 ਅਤੇ 31 ਮਈ ਨੂੰ ਦੋ ਦਿਨਾਂ ਲਈ ਬੈਂਕ ਹੜਤਾਲ ਕਰਨ ਦਾ ਫ਼ੈਸਲਾ ਕੀਤਾ ਹੈ | ਉਨ੍ਹਾਂ ਕਿਹਾ ਕਿ ਇਸੇ ਕੜੀ ਤਹਿਤ 28 ਮਈ ਨੂੰ ਸਥਾਨਕ ਸਮੂਹ ਜਨਤਕ ਬੈਂਕ ਦੇ ਅਧਿਕਾਰੀ ਅਤੇ ਕਰਮਚਾਰੀ ਰੋਸ ਵਜੋਂ ਕਾਲੇ ਬਿੱਲੇ ਲਗਾਉਣਗੇ ਜਦਕਿ 29 ਮਈ ਨੂੰ ਸਥਾਨਕ ਨਵੀਂ ਦਾਣਾ ਮੰਡੀ ਸਥਿਤ ਐੱਸ.ਬੀ.ਆਈ. ਦੀ ਬ੍ਰਾਂਚ ਅੱਗੇ ਫ਼ਿਰ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ | ਇਸ ਤੋਂ ਇਲਾਵਾ 30 ਅਤੇ 31 ਮਈ ਦੀ ਦੋ ਦਿਨਾਂ ਹੜਤਾਲ ਦੌਰਾਨ ਸ਼ਹਿਰ ਵਿਚ ਰੋਸ ਮਾਰਚ ਕਰਦਿਆਂ ਸਥਾਨਕ ਮਲੋਟ ਰੋਡ ਸਥਿਤ ਸਟੇਟ ਬੈਂਕ ਆਫ਼ ਇੰਡੀਆ ਦੀ ਮੁੱਖ ਸ਼ਾਖਾ ਅੱਗੇ ਧਰਨਾ ਦੇ ਕੇ ਪ੍ਰਦਰਸ਼ਨ ਕੀਤਾ ਜਾਵੇਗਾ | ਇਸ ਮੌਕੇ ਗੁਰਵਿੰਦਰ ਸਿੰਘ, ਗੁਰਮੀਤ ਸਿੰਘ, ਰਮੇਸ਼ ਨਾਰੰਗ, ਨਰਿੰਦਰ ਕੁਮਾਰ, ਪੂਨਮ ਬਾਘਲਾ, ਨੰਦਰਾਜ ਸ਼ਰਮਾ, ਭਾਰਤ ਭੂਸ਼ਨ, ਸ਼ਾਮ ਸੁੰਦਰ, ਯਾਦਵਿੰਦਰ ਸਿੰਘ, ਸੁਮਿਤ, ਰਾਜੂ, ਗੁਰਵਿੰਦਰ ਸਿੰਘ, ਬਿਮਲੇਸ਼ ਪ੍ਰਸ਼ਾਦ, ਦੀਪਕ ਕੁਮਾਰ, ਕਿਰਨ ਕਮਰਾ, ਸੰਤੋਸ਼ ਗੁਪਤਾ, ਕਿਰਨ ਮਲਹੋਤਰਾ, ਕੰਚਨ, ਰਾਕੇਸ਼ ਕੁੰਦਰਾ, ਸੁਰੇਸ਼ ਅਰੋੜਾ, ਸੌਰਵ ਪਾਂਡੇ, ਆਸ਼ੂਤੋਸ਼ ਮਨਚੰਦਾ, ਕੇ.ਐੱਲ. ਮਹਿੰਦਰਾ, ਨੀਲਮ ਰਾਣੀ, ਪਿ੍ਯੰਕਾ ਰਾਜਦੇਵ, ਸਾਹਿਲ ਰਾਜਦੇਵ ਆਦਿ ਹਾਜ਼ਰ ਸਨ |

ਪੰਜ ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ

ਸ੍ਰੀ ਮੁਕਤਸਰ ਸਾਹਿਬ, 25 ਮਈ (ਹਰਮਹਿੰਦਰ ਪਾਲ)-ਥਾਣਾ ਸਿਟੀ ਪੁਲਿਸ ਨੇ ਗਸ਼ਤ ਦੇ ਦੌਰਾਨ ਮਿਲੀ ਗੁਪਤ ਸੂਚਨਾ ਦੇ ਆਧਾਰ 'ਤੇ ਇਕ ਵਿਅਕਤੀ ਦੇ ਘਰ 'ਚੋਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ ਜਦਕਿ ਦੋਸ਼ੀ ਮੌਕੇ ਤੋਂ ਫ਼ਰਾਰ ਹੋ ਗਿਆ | ਜਿਸ ਦੇ ਖਿਲਾਫ਼ ਮਾਮਲਾ ਦਰਜ਼ ਕਰ ਲਿਆ ...

ਪੂਰੀ ਖ਼ਬਰ »

20 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਸ੍ਰੀ ਮੁਕਤਸਰ ਸਾਹਿਬ, 25 ਮਈ (ਹਰਮਹਿੰਦਰ ਪਾਲ)-ਥਾਣਾ ਬਰੀਵਾਲਾ ਪੁਲਿਸ ਨੇ ਗਸ਼ਤ ਦੇ ਦੌਰਾਨ ਇਕ ਵਿਅਕਤੀ ਨੂੰ 20 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ | ਜਿਸ ਦੇ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ | ਥਾਣਾ ਬਰੀਵਾਲਾ ਦੇ ਏ.ਐਸ.ਆਈ. ਬਲਦੇਵ ਸਿੰਘ ਨੰੂ ਗਸ਼ਤ ...

ਪੂਰੀ ਖ਼ਬਰ »

ਬਾਰਿਸ਼ ਦੇ ਪਾਣੀ ਦੀ ਨਿਕਾਸੀ ਲਈ ਭੱਟੀ ਨੇ ਪਾਈਪ ਪਾਉਣ ਦੇ ਦਿੱਤੇ ਆਦੇਸ਼

ਮਲੋਟ, 25 ਮਈ (ਗੁਰਮੀਤ ਸਿੰਘ ਮੱਕੜ)-ਬਾਰਸ਼ਾਂ ਦੇ ਮੌਸਮ ਨੂੰ ਮੱਦੇਨਜ਼ਰ ਰੱਖਦੇ ਹੋਏ ਪਾਣੀ ਦੀ ਨਿਕਾਸੀ ਨੂੰ ਸੁਚਾਰੂ ਢੰਗ ਨਾਲ ਯਕੀਨੀ ਬਣਾਉਣ ਲਈ ਇਕ ਵੱਡੀ ਪਾਈਪ ਬਿਰਲਾ ਰੋਡ ਤੋਂ ਲੈ ਕੇ ਰੇਲਵੇ ਲਾਈਨ ਦੇ ਛੋਟੇ ਬਣੇ ਅੰਡਰਬਿ੍ਜ਼ ਤੱਕ ਪਾਈ ਜਾਵੇਗੀ, ਜੋ ਲਾਈਨਾਂ ਤੋਂ ...

ਪੂਰੀ ਖ਼ਬਰ »

ਕਰਮਚਾਰੀਆਂ ਤੇ ਪੈਨਸ਼ਨਰਾਂ ਪ੍ਰਤੀ ਪੰਜਾਬ ਸਰਕਾਰ ਦਾ ਵਤੀਰਾ ਨਿਰਾਸ਼ਾਜਨਕ-ਐਸ.ਕੇ. ਸਿਡਾਨਾ

ਸ੍ਰੀ ਮੁਕਤਸਰ ਸਾਹਿਬ, 25 ਮਈ (ਹਰਮਹਿੰਦਰ ਪਾਲ)-ਸੇਵਾ ਮੁਕਤ ਕਰਮਚਾਰੀਆਂ ਦੀਆਂ ਹੱਕੀ ਮੰਗਾਂ ਦੀ ਪੂਰਤੀ ਨੂੰ ਸਮਰਪਿਤ ਜ਼ਿਲ੍ਹਾ ਕੋਆਪੇ੍ਰਟਿਵ ਰਿਟਾਇਰੀਜ਼ ਵੈੱਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਸੁਦਰਸ਼ਨ ਕੁਮਾਰ ਸਿਡਾਨਾ ਸੇਵਾ ਮੁਕਤ ਸਹਾਇਕ ਰਜਿਸਟਰਾਰ ਨੇ ਸੇਵਾ ...

ਪੂਰੀ ਖ਼ਬਰ »

ਸਕੂਲਾਂ ਵਿਚ ਐਮ.ਆਰ. ਟੀਕਾਕਰਨ 31 ਮਈ ਤੋਂ ਪਹਿਲਾਂ ਪੂਰਾ ਕੀਤਾ ਜਾਵੇ-ਏ. ਡੀ. ਸੀ.

ਸ੍ਰੀ ਮੁਕਤਸਰ ਸਾਹਿਬ, 25 ਮਈ (ਰਣਜੀਤ ਸਿੰਘ ਢਿੱਲੋਂ)-ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ. ਐਚ.ਐਸ ਸਰਾਂ ਨੇ ਸਿਹਤ ਅਤੇ ਸਿੱਖਿਆ ਵਿਭਾਗ ਨੂੰ ਹਦਾਇਤ ਕੀਤੀ ਕਿ ਮੀਜ਼ਲ ਅਤੇ ਰੂਬੇਲਾ ਟੀਕਾਕਰਨ ਮੁਹਿੰਮ ਗਰਮੀਆਂ ਦੀਆਂ ਛੁੱਟੀਆਂ ਤੋਂ ਪਹਿਲਾਂ ਮੁਕੰਮਲ ਕੀਤੀ ਜਾਵੇ | ...

ਪੂਰੀ ਖ਼ਬਰ »

ਅਗੇਤੇ ਝੋਨੇ ਦੀ ਲਵਾਈ ਨੂੰ ਸਖ਼ਤੀ ਨਾਲ ਰੋਕਿਆ ਜਾਵੇਗਾ-ਜ਼ਿਲ੍ਹਾ ਖੇਤੀਬਾੜੀ ਅਫ਼ਸਰ

ਸ੍ਰੀ ਮੁਕਤਸਰ ਸਾਹਿਬ, 25 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹੇ ਵਿਚ ਪਾਣੀ ਦੀ ਦੁਰਵਰਤੋਂ ਨੂੰ ਰੋਕਣ ਅਤੇ ਜ਼ਮੀਨ ਦੀ ਸਿਹਤ ਸੰਭਾਲ ਦੇ ਸਬੰਧ ਵਿਚ ਪੰਜਾਬ ਸਰਕਾਰ ਵਲੋਂ ਪਾਸ ਕੀਤੇ ਕਾਨੂੰਨ ਪੰਜਾਬ ਪ੍ਰੀਜ਼ਰਵੇਸ਼ਨ ਆਫ ਸਬ ਸਾਇਲ ਵਾਟਰ ਐਕਟ, 2009 ਵਿਚ ਸੋਧ ਕਰਦੇ ਹੋਏ ਇਸ ...

ਪੂਰੀ ਖ਼ਬਰ »

ਇੰਡੀਅਨ ਐਕਸ ਸਰਵਿਸ ਲੀਗ ਦੀ ਮੀਟਿੰਗ ਮੁਲਤਵੀ

ਸ੍ਰੀ ਮੁਕਤਸਰ ਸਾਹਿਬ, 25 ਮਈ (ਢਿੱਲੋਂ)-ਇੰਡੀਅਨ ਐਕਸ ਸਰਵਿਸ ਲੀਗ ਦੀ 27 ਮਈ ਨੂੰ ਹੋਣ ਵਾਲੀ ਮੀਟਿੰਗ ਮੁਲਤਵੀ ਕਰ ਦਿੱਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ਬਲਵੰਤ ਸਿੰਘ ਭੁੱਲਰ ਨੇ ਦੱਸਿਆ ਕਿ 27 ਮਈ ਨੂੰ ਜਗਰਾਓਾ ਵਿਖੇ ਸੂਬਾ ਪੱਧਰੀ ਮੀਟਿੰਗ ਹੋ ਰਹੀ ਹੈ, ...

ਪੂਰੀ ਖ਼ਬਰ »

ਰੀਜਨ ਚੇਅਰਮੈਨ ਵਲੋਂ ਕਲੱਬ ਮੈਂਬਰਾਂ ਨਾਲ ਮੀਟਿੰਗਾਂ

ਸ੍ਰੀ ਮੁਕਤਸਰ ਸਾਹਿਬ, 25 ਮਈ (ਰਣਜੀਤ ਸਿੰਘ ਢਿੱਲੋਂ)-ਇੰਟਰਨੈਸ਼ਨਲ ਲਾਇਨਜ਼ ਕਲੱਬ ਜ਼ਿਲ੍ਹਾ 321 ਐਫ ਦੇ ਜ਼ਿਲ੍ਹਾ ਗਵਰਨਰ ਐਮ.ਜੇ.ਐਫ., ਬਰਿੰਦਰ ਸਿੰਘ ਸੋਹਲ, ਰੀਜਨ ਸੱਤ ਦੇ ਬਣਾਏ ਰੀਜਨ ਚੇਅਰਮੈਨ ਅਰਵਿੰਦਰਪਾਲ ਸਿੰਘ ਬੱਬੂ ਨੇ ਆਪਣੇ ਰੀਜਨ ਦੀਆਂ ਕਲੱਬਾਂ ਨਾਲ ਤਾਲਮੇਲ ...

ਪੂਰੀ ਖ਼ਬਰ »

ਤੂੜੀ ਦੇ ਗੋਦਾਮ 'ਚ ਲੱਗੀ ਅੱਗ, ਲੱਖਾਂ ਦੀ ਤੂੜੀ ਸੜੀ

ਸ੍ਰੀ ਮੁਕਤਸਰ ਸਾਹਿਬ, 25 ਮਈ (ਹਰਮਹਿੰਦਰ ਪਾਲ)-ਟਿੱਬੀ ਸਾਹਿਬ ਰੋਡ ਸਥਿਤ ਗਊਸ਼ਾਲਾ ਦੇ ਸਾਹਮਣੇ ਸਥਿਤ ਗੋਦਾਮ 'ਚ ਰਾਤ ਨੰੂ ਕਰੀਬ ਸਾਢੇ 9 ਵਜੇ ਅਚਾਨਕ ਲੱਗੀ ਅੱਗ ਨੇ ਦਹਿਸ਼ਤ ਪੈਦਾ ਕਰ ਦਿੱਤੀ | ਆਸ-ਪਾਸ ਦੇ ਲੋਕ ਵੀ ਘਰਾਂ 'ਚੋਂ ਨਿੱਕਲ ਆਏ | ਅੱਗ ਐਨੀ ਤੇਜ਼ੀ ਨਾਲ ਫੈਲ ਗਈ ...

ਪੂਰੀ ਖ਼ਬਰ »

ਏ. ਡੀ. ਸੀ. ਨੇ ਸਿੱਖਿਆ ਅਤੇ ਖੇਤੀ ਵਿਭਾਗ ਦੇ ਕੰਮਕਾਜ ਦੀ ਕੀਤੀ ਮਹੀਨਾਵਾਰ ਸਮੀਖਿਆ

ਸ੍ਰੀ ਮੁਕਤਸਰ ਸਾਹਿਬ, 25 ਮਈ (ਰਣਜੀਤ ਸਿੰਘ ਢਿੱਲੋਂ)-ਸਿੱਖਿਆ ਵਿਭਾਗ ਦੀ ਮਹੀਨਾਵਾਰ ਬੈਠਕ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ.ਐਚ.ਐਸ. ਸਰਾਂ ਨੇ ਹਦਾਇਤ ਕੀਤੀ ਕਿ ਬੱਚਿਆਂ ਨੂੰ ਉਸਾਰੂ ਗਤੀਵਿਧੀਆਂ ਨਾਲ ਜੋੜ ਕੇ ਸਿੱਖਿਆ ਦਿੱਤੀ ਜਾਵੇ | ...

ਪੂਰੀ ਖ਼ਬਰ »

ਖੇਤ ਮਜ਼ਦੂਰ ਯੂਨੀਅਨ ਦੇ ਵਿਰੋਧ ਕਾਰਨ ਭੁੱਟੀਵਾਲਾ ਪੰਚਾਇਤੀ ਜ਼ਮੀਨ ਦੀ ਬੋਲੀ ਛੇਵੀਂ ਵਾਰ ਵੀ ਰੱਦ

ਦੋਦਾ, 25 ਮਈ (ਰਵੀਪਾਲ)-ਪਿੰਡ ਭੁੱਟੀਵਾਲਾ ਵਿਖੇ ਪੰਚਾਇਤੀ ਜ਼ਮੀਨ ਦੀ ਬੋਲੀ ਖੇਤ ਮਜ਼ਦੂਰ ਯੂਨੀਅਨ ਦੇ ਵਿਰੋਧ ਦੇ ਚੱਲਦਿਆਂ ਅੱਜ ਛੇਵੀਂ ਬਾਰ ਵੀ ਸਿਰੇ ਨਾ ਚੜ੍ਹ ਸਕੀ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਯੂਨੀਅਨ ਦੇ ਆਗੂ ਬਾਜ ਸਿੰਘ ਭੁੱਟੀਵਾਲਾ ਅਤੇ ਕਾਲਾ ਸਿੰਘ ...

ਪੂਰੀ ਖ਼ਬਰ »

ਮਲੋਟ ਵਿਖੇ ਕੰਵਲ ਗਰੇਵਾਲ ਦਾ ਪ੍ਰੋਗਰਾਮ ਅੱਜ

ਮਲੋਟ, 25 ਮਈ (ਗੁਰਮੀਤ ਸਿੰਘ ਮੱਕੜ)-ਸ਼ਹਿਰ ਵਿਖੇ 26 ਮਈ ਨੂੰ ਵਿਸ਼ੇਸ਼ ਤੌਰ 'ਤੇ ਕਰਵਾਏ ਜਾ ਰਹੀ ਕੰਵਰ ਗਰੇਵਾਲ ਦੀ ਸੱਭਿਆਚਾਰਕ ਸ਼ਾਮ ਨੂੰ ਯਾਦਗਾਰੀ ਬਣਾਉਣ ਲਈ ਤਿਆਰੀਆਂ ਲਗਭਗ ਮੁਕੰਮਲ ਕਰ ਲਈਆਂ ਗਈਆਂ ਹਨ | ਇਹ ਜਾਣਕਾਰੀ ਦਿੰਦਿਆਂ ਪੋ੍ਰਗਰਾਮ ਦੇ ਆਯੋਜਕ ਸਾਹਿਲ ...

ਪੂਰੀ ਖ਼ਬਰ »

ਕੇਵਲ ਸਿੰਘ ਨੇ ਗਿੱਦੜਬਾਹਾ ਦੇ ਥਾਣਾ ਮੁਖੀ ਦਾ ਅਹੁਦਾ ਸੰਭਾਲਿਆ

ਗਿੱਦੜਬਾਹਾ, 25 ਮਈ (ਬਲਦੇਵ ਸਿੰਘ ਘੱਟੋਂ)-ਅੱਜ ਸ: ਕੇਵਲ ਸਿੰਘ ਨੇ ਗਿੱਦੜਬਾਹਾ ਦੇ ਥਾਣਾ ਮੁਖੀ ਵਜੋਂ ਅਹੁਦਾ ਸੰਭਾਲ ਲਿਆ ਹੈ | ਇਸ ਤੋਂ ਪਹਿਲਾਂ ਉਹ ਪੁਲਿਸ ਲਾਇਨ ਸ੍ਰੀ ਮੁਕਤਸਰ ਸਾਹਿਬ ਵਿਖੇ ਸੇਵਾ ਨਿਭਾਅ ਰਹੇ ਸਨ | ਅੱਜ ਪੱਤਰਕਾਰਾਂ ਨਾਲ ਹੋਈ ਇਕ ਵਿਸ਼ੇਸ਼ ਮੀਟਿੰਗ ...

ਪੂਰੀ ਖ਼ਬਰ »

ਖ਼ਸਰਾ ਤੇ ਰੂਬੇਲਾ ਟੀਕਾਕਰਨ ਮੁਹਿੰਮ ਤਹਿਤ ਬੱਚਿਆਂ ਨੂੰ ਟੀਕੇ ਲਗਾਏ

ਸ੍ਰੀ ਮੁਕਤਸਰ ਸਾਹਿਬ, 25 ਮਈ (ਢਿੱਲੋਂ)-ਸਿਵਲ ਸਰਜਨ ਡਾ: ਸੁਖਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਸੀ.ਐੱਚ.ਸੀ. ਚੱਕ ਸ਼ੇਰੇਵਾਲਾ ਦੇ ਐੱਸ.ਐੱਮ.ਓ. ਡਾ: ਕਿਰਨਦੀਪ ਕੌਰ ਦੀ ਅਗਵਾਈ ਹੇਠ ਲੱਖੇਵਾਲੀ ਅਤੇ ਮੰਡੀ ਲੱਖੇਵਾਲੀ ਦੇ ਸਕੂਲਾਂ, ਸਬ ਸੈਂਟਰ ਅਤੇ ਆਂਗਣਵਾੜੀ ...

ਪੂਰੀ ਖ਼ਬਰ »

ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਰੈਲੀ-ਪਿੰਡ ਇਕਾਈ ਦੀ ਕੀਤੀ ਚੋਣ

ਗਿੱਦੜਬਾਹਾ, 25 ਮਈ (ਬਲਦੇਵ ਸਿੰਘ ਘੱਟੋਂ)-ਪੰਜਾਬ ਖੇਤ ਮਜ਼ਦੂਰ ਯੂਨੀਅਨ ਵਲੋਂ ਪਿੰਡ ਬੁੱਟਰ ਬਖੂਹਾ ਵਿਚ ਖੇਤ ਮਜ਼ਦੂਰਾਂ ਦੇ ਹਿੱਤਾਂ ਲਈ ਰੈਲੀ ਕੀਤੀ ਗਈ, ਜਿਸ ਵਿਚ ਪਿੰਡ ਦੇ ਵੱਡੀ ਗਿਣਤੀ 'ਚ ਮਜ਼ਦੂਰਾਂ ਨੇ ਭਾਗ ਲਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਦੇ ...

ਪੂਰੀ ਖ਼ਬਰ »

ਡਾਕ ਗ੍ਰਾਮੀਣ ਸੇਵਕਾਂ ਕੀਤਾ ਰੋਸ ਪ੍ਰਦਰਸ਼ਨ

ਮੰਡੀ ਬਰੀਵਾਲਾ, 25 ਮਈ (ਨਿਰਭੋਲ ਸਿੰਘ)-ਬਰੀਵਾਲਾ ਵਿਚ ਗ੍ਰਾਮੀਣ ਡਾਕ ਸੇਵਕਾਂ ਗੁਰਦੇਵ ਸਿੰਘ, ਜਸਪਾਲ ਸਿੰਘ, ਰੇਸ਼ਮ ਸਿੰਘ, ਪ੍ਰਸ਼ੋਤਮ ਕੁਮਾਰ, ਰਾਮੇਸ਼ ਕੁਮਾਰ ਭੁੱਟੀਵਾਲਾ, ਗੁਰਮੇਲ ਸਿੰਘ ਖੋਖਰ, ਬਿਮਲਾ ਰਾਣੀ, ਪੂਜਾ ਆਦਿ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ...

ਪੂਰੀ ਖ਼ਬਰ »

ਐਸ.ਸੀ. ਕਮਿਸ਼ਨ ਦੇ ਮੈਂਬਰ ਵਲੋਂ ਚੱਕ ਸ਼ੇਰੇਵਾਲਾ ਦਾ ਦੌਰਾ

ਮੰਡੀ ਲੱਖੇਵਾਲੀ, 25 ਮਈ (ਰੁਪਿੰਦਰ ਸਿੰਘ ਸੇਖੋਂ)-ਪੰਜਾਬ ਰਾਜ ਐਸ.ਸੀ ਕਮਿਸ਼ਨ ਦੇ ਮੈਂਬਰ ਕਰਨਵੀਰ ਸਿੰਘ ਇੰਦੌਰਾ ਨੇ ਅੱਜ ਪਿੰਡ ਚੱਕ ਸ਼ੇਰੇਵਾਲਾ ਦਾ ਦੌਰਾ ਕਰਕੇ ਇੱਥੇ ਇਕ ਵਿਅਕਤੀ ਦੀ ਸ਼ਿਕਾਇਤ ਦੀ ਸੁਣਵਾਈ ਕੀਤੀ | ਪੀੜਤ ਬਗੀਚਾ ਸਿੰਘ ਨੇ ਉਨ੍ਹਾਂ ਨੂੰ ਸ਼ਿਕਾਇਤ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਖ਼ਸਰਾ ਤੇ ਰੂਬੇਲਾ ਬਿਮਾਰੀਆਂ ਤੋਂ ਬਚਾਉਣ ਲਈ ਟੀਕੇ ਲਗਾਏ

ਗਿੱਦੜਬਾਹਾ, 25 ਮਈ (ਬਲਦੇਵ ਸਿੰਘ ਘੱਟੋਂ)-ਮੁੱਢਲਾ ਸਿਹਤ ਕੇਂਦਰ ਦੋਦਾ ਦੇ ਐਸ.ਐਮ.ਓ. ਡਾ: ਰਮੇਸ਼ ਕੁਮਾਰੀ ਕੰਬੋਜ਼ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਿਹਤ ਵਿਭਾਗ ਦੀ ਟੀਮ ਵਲੋਂ ਅੱਜ ਪਿੰਡ ਸ਼ੇਖ ਦੇ ਆਂਗਣਵਾੜੀ ਕੇਂਦਰ, ਪ੍ਰਾਇਮਰੀ ਸਕੂਲ ਅਤੇ ਮਿਡਲ ਸਕੂਲ 'ਚ ਵਿਦਿਆਰਥੀਆਂ ...

ਪੂਰੀ ਖ਼ਬਰ »

ਸਹਿਕਾਰੀ ਬੈਂਕਾਂ ਦੇ ਵਫ਼ਦ ਨੇ ਮੰਤਰੀ ਨੂੰ ਮੰਗ ਪੱਤਰ ਸੌਾਪਿਆ

ਮਲੋਟ, 25 ਮਈ (ਮੱਕੜ)-ਦੀ ਮੁਕਤਸਰ ਕੇਂਦਰੀ ਸਹਿਕਾਰੀ ਬੈਂਕ ਕਰਮਚਾਰੀ ਯੂਨੀਅਨ ਦੇ ਤਿੰਨ ਜ਼ਿਲਿ੍ਹਆਂ ਦੇ ਵਫ਼ਦ ਵਲੋਂ ਜ਼ਿਲ੍ਹਾ ਪ੍ਰਧਾਨ ਮੋਟਾ ਰਾਮ ਦੀ ਅਗਵਾਈ 'ਚ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਪਿੰਡ ਅਬੁੱਲ ਖੁਰਾਣਾ ਵਿਖੇ ਮੰਗ ਪੱਤਰ ਸੌਾਪਿਆ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਨੇ ਪਿੰਡ ਅਬੁੱਲ ਖੁਰਾਣਾ ਦੇ ਵਿਕਾਸ ਲਈ 10 ਲੱਖ ਰੁਪਏ ਦੇਣ ਦਾ ਕੀਤਾ ਐਲਾਨ

ਲੰਬੀ, 25 ਮਈ (ਮੇਵਾ ਸਿੰਘ)-ਬੀਤੀ ਕੱਲ੍ਹ ਸ: ਸੁਖਜਿੰਦਰ ਸਿੰਘ ਰੰਧਾਵਾ ਕੈਬਨਿਟ ਮੰਤਰੀ (ਜੇਲ੍ਹਾਂ ਤੇ ਸਹਿਕਾਰਤਾ ਵਿਭਾਗ) ਆਪਣੇ ਸਰਕਾਰੀ ਦੌਰੇ ਤੋਂ ਬਾਅਦ ਪਿੰਡ ਅਬੁੱਲ ਖੁਰਾਣਾ ਵਿਖੇ ਆਪਣੇ ਸਹੁਰਾ ਸਾਹਿਬ ਸ: ਨਛੱਤਰਪਾਲ ਸਿੰਘ ਬਰਾੜ ਦੇ ਘਰ ਪਹੁੰਚੇ ਤਾਂ ਦੋਵਾਂ ...

ਪੂਰੀ ਖ਼ਬਰ »

ਨਰਮੇ ਦੀ ਫ਼ਸਲ ਸਬੰਧੀ ਕਿਸਾਨ ਸੰਮੇਲਨ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 25 ਮਈ (ਰਣਜੀਤ ਸਿੰਘ ਢਿੱਲੋਂ)-ਕਿ੍ਸ਼ੀ ਵਿਗਿਆਨ ਕੇਂਦਰ ਗੋਨਿਆਣਾ ਵਲੋਂ ਡਾ: ਐੱਨ.ਐੱਸ. ਧਾਲੀਵਾਲ ਐਸੋਸੀਏਟ ਡਾਇਰੈਕਟਰ ਕਿ੍ਸ਼ੀ ਵਿਗਿਆਨ ਕੇਂਦਰ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਨਰਮੇ ਦੀ ਫ਼ਸਲ ਸਬੰਧੀ ਕਿਸਾਨ ਸੰਮੇਲਨ ...

ਪੂਰੀ ਖ਼ਬਰ »

ਸੰਤ ਰਾਮਾਨੰਦ ਦੀ ਬਰਸੀ ਮਨਾਈ

ਮਲੋਟ, 25 ਮਈ (ਗੁਰਮੀਤ ਸਿੰਘ ਮੱਕੜ)-ਸ੍ਰੀ ਗੁਰੂ ਰਵਿਦਾਸ ਮੰਦਰ ਪ੍ਰਬੰਧਕ ਕਮੇਟੀ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਰਵਿਦਾਸ ਮੰਦਰ ਵਿਖੇ ਸੰਤ ਸ੍ਰੀ ਰਾਮਾਨੰਦ ਦੀ ਬਰਸੀ 'ਤੇ ਪਾਠ ਦੇ ਭੋਗ ਪਾਏ ਗਏ, ਜਿਸ ਵਿਚ ਵਿਧਾਇਕ ਅਤੇ ਡਿਪਟੀ ਸਪੀਕਰ ...

ਪੂਰੀ ਖ਼ਬਰ »

ਭਾਕਿਯੂ ਏਕਤਾ (ਉਗਰਾਹਾਂ) ਵਲੋਂ 28 ਨੂੰ ਜ਼ਿਲ੍ਹਾ ਪੱਧਰੀ ਰੋਸ ਧਰਨੇ ਪ੍ਰਤੀ ਕਿਸਾਨ ਜਾਗਰੂਕ ਮੀਟਿੰਗਾਂ ਸ਼ੁਰੂ

ਮੰਡੀ ਲੱਖੇਵਾਲੀ, 25 ਮਈ (ਰੁਪਿੰਦਰ ਸਿੰਘ ਸੇਖੋਂ)-ਸੂਬੇ ਅੰਦਰ ਕਿਸਾਨੀ ਦੀ ਮਾੜੀ ਹੋਈ ਆਰਥਿਕ ਸਥਿਤੀ ਉਪਰੰਤ ਅੰਨਦਾਤੇ ਦੀਆਂ ਵਧੀਆਂ ਮੁਸੀਬਤਾਂ ਨੂੰ ਭਾਂਪਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਕਿਸਾਨੀ ਕਰਜ਼ਿਆਂ ਪ੍ਰਤੀ ਸਰਕਾਰੀ ਤੰਤਰ ਵਲੋਂ ...

ਪੂਰੀ ਖ਼ਬਰ »

15 ਵਿਦਿਆਰਥਣਾਂ ਨੇ ਐੱਨ.ਐੱਮ.ਐੱਮ.ਐੱਸ. ਦੀ ਪ੍ਰੀਖਿਆ ਕੀਤੀ ਪਾਸ

ਮਲੋਟ, 25 ਮਈ (ਗੁਰਮੀਤ ਸਿੰਘ ਮੱਕੜ)-ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੰਡੀ ਹਰਜੀ ਰਾਮ ਦੀਆਂ 16 ਵਿਦਿਆਰਥਣਾਂ ਨੇ ਨੈਸ਼ਨਲ ਮੀਨਜ਼ ਮੈਰਿਟ ਸਕਾਲਰਸ਼ਿਪ ਪ੍ਰੀਖਿਆ ਦਿੱਤੀ ਸੀ, ਜਿਨ੍ਹਾਂ ਵਿਚੋਂ 15 ਵਿਦਿਆਰਥਣਾਂ ਨੇ ਇਹ ਪ੍ਰੀਖਿਆ ਪਾਸ ਕੀਤੀ ਅਤੇ ...

ਪੂਰੀ ਖ਼ਬਰ »

ਸ਼ਾਹਕੋਟ ਜ਼ਿਮਨੀ ਚੋਣ ਵਿਚ ਅਕਾਲੀ ਦਲ ਜਿੱਤ ਪ੍ਰਾਪਤ ਕਰੇਗਾ- ਘੱਗਾ

ਮਲੋਟ, 25 ਮਈ (ਮੱਕੜ)-ਸ: ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਸ਼ਾਹਕੋਟ ਦੀ ਜ਼ਿਮਨੀ ਚੋਣ 'ਚ ਸ਼੍ਰੋਮਣੀ ਅਕਾਲੀ ਦਲ ਪਾਰਟੀ ਸ਼ਾਨਦਾਰ ਜਿੱਤ ਪ੍ਰਾਪਤ ਕਰੇਗੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਨਗਰ ਕੌਾਸਲਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ...

ਪੂਰੀ ਖ਼ਬਰ »

ਜੈਵਿਕ ਵਿਭਿੰਨਤਾ ਦਿਵਸ ਮਨਾਇਆ

ਲੰਬੀ, 25 ਮਈ (ਮੇਵਾ ਸਿੰਘ)-ਜ਼ਿਲ੍ਹਾ ਸਾਇੰਸ ਸੁਪਰਵਾਈਜ਼ਰ ਦੇ ਦਿਸ਼ਾ ਨਿਰਦੇਸ਼ਾਂ ਤੇ ਪਿ੍ੰਸੀਪਲ ਸ੍ਰੀਮਤੀ ਬਿਮਲਾ ਰਾਣੀ ਦੀ ਅਗਵਾਈ ਵਿਚ ਸਰਕਾਰੀ ਸੀਨੀ: ਸੈਕੰਡਰੀ ਸਕੂਲ (ਮੁੰਡੇ) ਅਬੁੱਲ ਖੁਰਾਣਾ ਵਿਖੇ ਜੈਵਿਕ ਵਿਭਿੰਨਤਾ ਦਿਵਸ ਮਨਾਇਆ ਗਿਆ | ਸਵੇਰ ਦੀ ਸਭਾ ਮੌਕੇ ...

ਪੂਰੀ ਖ਼ਬਰ »

ਬੱਚਿਆਂ ਨੂੰ ਟ੍ਰੈਫ਼ਿਕ ਨਿਯਮਾਂ ਤੋਂ ਜਾਣੂ ਕਰਵਾਇਆ

ਲੰਬੀ, 25 ਮਈ (ਮੇਵਾ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਅਤੇ ਐਨ.ਐਸ.ਕਿਊ.ਐਫ. ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਰਕਾਰੀ ਸਕੂਲਾਂ ਵਿਚ ਨਵੀਆਂ ਸ਼ੁਰੂ ਹੋਈਆਂ ਟਰੇਡਾਂ ਚੱਲ ਰਹੀਆਂ ਹਨ | ਇਸੇ ਤਹਿਤ ਸਰਕਾਰੀ ਸੀਨੀ: ਸੈਕੰਡਰੀ ਸਕੂਲ ਲੰਬੀ ਦੇ ਪਿ੍ੰਸੀਪਲ ਮੈਡਮ ਗੁਰਿੰਦਰਪਾਲ ...

ਪੂਰੀ ਖ਼ਬਰ »

ਵਜ਼ੀਫ਼ਾ ਪ੍ਰੀਖਿਆ 'ਚ ਅਰਸ਼ਦੀਪ ਨੇ ਮੈਰਿਟ ਹਾਸਲ ਕੀਤੀ

ਦੋਦਾ, 25 ਮਈ (ਰਵੀਪਾਲ)-ਜ਼ਿਲ੍ਹਾ ਸਿੱਖਿਆ ਅਫ਼ਸਰ ਅਤੇ ਪਿ੍ੰਸੀਪਲ ਸ੍ਰੀਮਤੀ ਅੰਜਨਾ ਕੌਸ਼ਲ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੋਦਾ ਦੇ 6 ਵਿਦਿਆਰਥੀਆਂ ਨੇ ਐੱਨ.ਐੱਸ.ਐੱਸ. ਦੀ ਪ੍ਰੀਖਿਆ ਪਾਸ ਕੀਤੀ ਅਤੇ ਇਕ ਵਿਦਿਆਰਥਣ ਅਰਸ਼ਦੀਪ ਕੌਰ ਪੁੱਤਰੀ ਚਮਕੌਰ ...

ਪੂਰੀ ਖ਼ਬਰ »

ਕੱਸੀ ਦਾ ਮੋਘਾ ਭੰਨਣ ਤੇ ਹਫ਼ਤੇ ਲਈ ਵਿਭਾਗ ਵਲੋਂ ਬੰਦ ਕੀਤੀ ਗਈ ਕੱਸੀ 'ਤੇ ਨਿਰਭਰ ਕਿਸਾਨਾਂ 'ਚ ਭਾਰੀ ਰੋਸ

ਮੰਡੀ ਲੱਖੇਵਾਲੀ, 25 ਮਈ (ਮਿਲਖ ਰਾਜ)-ਪਿੰਡ ਲੱਖੇਵਾਲੀ, ਮਦਰੱਸਾ, ਚੱਕ ਮਦਰੱਸਾ, ਰੱਤਾ ਖੇੜਾ, ਤੇਲੂਪੁਰਾ, ਖੜੁੰਜ ਆਦਿ ਪਿੰਡਾਂ ਦੇ ਕਿ ਕਿਸਾਨਾਂ ਨੂੰ ਨਹਿਰੀ ਪਾਣੀ ਦੀ ਸਪਲਾਈ ਦਿੰਦੇ ਲੱਖੇਵਾਲੀ ਸਬ ਮਾਈਨਰ ਜੋ ਕਿ ਭਾਗਸਰ ਮਾਈਨਰ ਵਿਚੋਂ ਨਿਕਲਦਾ ਹੈ, ਦੀ ਪਾਣੀ ਦੀ ...

ਪੂਰੀ ਖ਼ਬਰ »

ਵਿਸ਼ਵ ਵਾਤਾਵਰਨ ਦਿਵਸ ਮਨਾਇਆ

ਸ੍ਰੀ ਮੁਕਤਸਰ ਸਾਹਿਬ, 25 ਮਈ (ਢਿੱਲੋਂ)-ਸਥਾਨਕ ਮੌੜ ਰੋਡ ਸਥਿਤ ਸੀ.ਆਰ.ਐੱਮ.ਡੀ.ਏ.ਵੀ. ਮਾਡਲ ਹਾਈ ਸਕੂਲ ਵਿਖੇ ਵਾਤਾਵਰਨ ਦਿਵਸ ਮਨਾਇਆ ਗਿਆ, ਜਿਸ ਵਿਚ 8ਵੀਂ ਤੋਂ 10ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ | ਇਸ ਸਮੇਂ ਬੱਚਿਆਂ ਨੇ ਭਾਸ਼ਣ ਪ੍ਰਤੀਯੋਗਤਾ ਅਤੇ ...

ਪੂਰੀ ਖ਼ਬਰ »

ਡਿਪਟੀ ਸਪੀਕਰ ਭੱਟੀ ਵਲੋਂ ਕੈਪਟਨ ਦੇ ਵਾਅਦਿਆਂ 'ਤੇ ਖਰਾ ਉਤਰਨ ਲਈ ਕੋਰ ਕਮੇਟੀ ਦਾ ਐਲਾਨ

ਮਲੋਟ, 25 ਮਈ (ਰਣਜੀਤ ਸਿੰਘ ਪਾਟਿਲ, ਗੁਰਮੀਤ ਸਿੰਘ ਮੱਕੜ)-ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਤੇ ਮਲੋਟ ਦੇ ਵਿਧਾਇਕ ਸ: ਅਜਾਇਬ ਸਿੰਘ ਭੱਟੀ ਨੇ ਅੱਜ ਇੱਥੇ ਪੈੱ੍ਰਸ ਕਾਨਫ਼ਰੰਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਪੰਜਾਬ ਪ੍ਰਦੇਸ਼ ਕਾਂਗਰਸ ...

ਪੂਰੀ ਖ਼ਬਰ »

ਐੱਸ.ਏ.ਐੱਸ/ਰਮਸਾ ਅਧਿਆਪਕ ਯੂਨੀਅਨ ਬਠਿੰਡਾ ਨੇ ਰੁਕੀਆਂ ਤਨਖਾਹਾਂ ਜਾਰੀ ਕਰਵਾਉਣ ਲਈ ਦਿੱਤਾ ਮੰਗ-ਪੱਤਰ

ਸ੍ਰੀ ਮੁਕਤਸਰ ਸਾਹਿਬ, 25 ਮਈ (ਰਣਜੀਤ ਸਿੰਘ ਢਿੱਲੋਂ)- ਐੱਸ.ਏ.ਐੱਸ/ਰਮਸਾ ਅਧਿਆਪਕ ਯੂਨੀਅਨ ਮੁਕਤਸਰ ਵਲੋਂ ਅਧਿਆਪਕਾਂ ਦੀ ਅਪ੍ਰੈਲ ਮਹੀਨੇ ਦੀ ਰੁਕੀ ਤਨਖ਼ਾਹ ਅਤੇ ਮਈ ਮਹੀਨੇ ਦੀ ਤਨਖ਼ਾਹ ਦਾ ਅਗੇਤਾ ਪ੍ਰਬੰਧ ਕਰਨ ਅਤੇ ਵਾਰ-ਵਾਰ ਰੁਕਦੀਆਂ ਤਨਖਾਹਾਂ ਦੇ ਹੱਲ ਲਈ ਮੰਗ ...

ਪੂਰੀ ਖ਼ਬਰ »

ਲਵਿੰਗ ਲਿਟਲ ਪਲੇਵੇ ਸਕੂਲ 'ਚ ਕੂਲ ਡੇਅ ਮਨਾਇਆ

ਮਲੋਟ, 25 ਮਈ (ਮੱਕੜ)-ਦਿਨੋਂ ਦਿਨ ਵੱਧ ਰਹੀ ਗਰਮੀ ਤੋਂ ਜਿੱਥੇ ਆਮ ਵਿਅਕਤੀ ਪ੍ਰਭਾਵਿਤ ਹੈ ਉੱਥੇ ਨੰਨ੍ਹੇ ਮੁੰਨ੍ਹੇ ਬੱਚੇ ਵੀ ਇਸ ਤੋਂ ਵਾਂਝੇ ਨਹੀਂ ਹਨ | ਜਿਸ ਦੇ ਚੱਲਦਿਆਂ ਅੱਜ ਸਥਾਨਕ ਲਵਿੰਗ ਲਿਟਲ ਪਲੇਵੇ ਐਾਡ ਪ੍ਰੇੈਪਰੇਟਰੀ ਸਕੂਲ ਵਿਖੇ ਪਿ੍ੰਸੀਪਲ ਮੀਨਾ ਅਰੋੜਾ ...

ਪੂਰੀ ਖ਼ਬਰ »

ਬ੍ਰਹਮਲੀਨ ਸੰਤ ਰਣਜੀਤਪਾਲ ਕੌਰ ਦੀ ਮੂਰਤੀ ਸਥਾਪਨਾ ਦਾ ਨੀਂਹ ਪੱਥਰ ਰੱਖਿਆ

ਦੋਦਾ, 25 ਮਈ (ਰਵੀਪਾਲ)-ਪਿਛਲੇ ਦਿਨੀਂ ਬ੍ਰਹਮਲੀਨ ਹੋਏ ਸੰਤ ਰਣਜੀਤਪਾਲ ਕੌਰ ਪਿੰਡ ਵਾੜਾ ਕਿਸ਼ਨਪੁਰਾ ਦੇ ਪ੍ਰਸਿੱਧ ਡੇਰਾ ਵਣ ਸਾਹਿਬ ਦੀ ਯਾਦਗਾਰ ਲਈ ਸ਼ਰਧਾਲੂਆਂ ਵਲੋਂ ਸ਼ਰਧਾ ਸਤਿਕਾਰ ਨਾਲ ਸੰਤਾਂ ਦੀ ਮੂਰਤੀ ਸਥਾਪਨਾ ਦਾ ਨੀਂਹ ਪੱਥਰ ਰੱਖਿਆ ਗਿਆ | ਡੇਰੇ ਦੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX