ਤਾਜਾ ਖ਼ਬਰਾਂ


ਭਾਖੜਾ ਨਹਿਰ 'ਚ ਬੰਬ ਦੀ ਅਫ਼ਵਾਹ ਦੇ ਚੱਲਦਿਆਂ ਫ਼ੌਜ ਦਾ ਗੁਪਤ ਨਿਰੀਖਣ
. . .  1 day ago
ਫ਼ਤਿਹਗੜ੍ਹ ਸਾਹਿਬ ,19 ਜਨਵਰੀ { ਜਤਿੰਦਰ ਸਿੰਘ ਰਾਠੌਰ } - ਭਾਖੜਾ ਨਹਿਰ 'ਚ ਬੰਬ ਦੀ ਅਫ਼ਵਾਹ ਦੇ ਚੱਲਦਿਆਂ ਫ਼ੌਜ ਦਾ ਗੁਪਤ ਨਿਰੀਖਣ ਕੀਤਾ ਗਿਆ। ਇਸ ਮੌਕੇ 'ਤੇ ਮੀਡੀਆ ਨੂੰ ਦੂਰ ਰੱਖਿਆ ਗਿਆ।
ਹਿਮਾਚਲ 'ਚ ਬੱਸ ਪਲਟਣ ਕਾਰਨ 17 ਵਿਦਿਆਰਥੀ ਜ਼ਖਮੀ
. . .  1 day ago
ਹਮੀਰਪੁਰ, 19 ਜਨਵਰੀ - ਹਿਮਾਚਲ ਪ੍ਰਦੇਸ਼ ਦੇ ਹਮੀਰਪੁਰ 'ਚ ਇਕ ਸਕੂਲ ਬੱਸ ਦੇ ਪਲਟ ਜਾਣ ਕਾਰਨ 17 ਵਿਦਿਆਰਥੀ ਜ਼ਖਮੀ ਹੋ ਗਏ। ਇਕ ਨਿੱਜੀ ਬੱਸ ਬੱਚਿਆਂ ਨੂੰ ਸਕੂਲ ਲੈ ਕੇ ਜਾ ਰਹੀ ਸੀ।
ਰਾਹੁਲ ਦੇ ਸ਼ਕਤੀ ਪ੍ਰਾਜੈਕਟ ਦੀ ਪੰਜਾਬ 'ਚ ਕੈਪਟਨ ਵਲੋਂ ਸ਼ੁਰੂਆਤ
. . .  1 day ago
ਚੰਡੀਗੜ੍ਹ, 19 ਜਨਵਰੀ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕਾਂਗਰਸ ਪਾਰਟੀ ਦੇ ਪ੍ਰਧਾਨ ਰਾਹੁਲ ਗਾਂਧੀ ਦੇ ਸ਼ਕਤੀ ਪ੍ਰਾਜੈਕਟ ਨੂੰ ਅੱਜ ਇਥੇ ਲਾਂਚ ਕੀਤਾ ਗਿਆ। ਇਸ ਦਾ ਮਕਸਦ ਮਈ ਵਿਚ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਲਈ ਸੂਬੇ ਦੇ ਪਾਰਟੀ ਵਰਕਰਾਂ...
ਦਿਸ਼ਾਂਤ ਨੇ ਜੇ.ਈ.ਈ.ਮੇਨਜ਼ ਪ੍ਰੀਖਿਆ ਵਿਚ ਹਾਸਲ ਕੀਤੇ 99.99 ਫ਼ੀਸਦੀ ਅੰਕ
. . .  1 day ago
ਚੰਡੀਗੜ੍ਹ, 19 ਜਨਵਰੀ (ਮਨਜੋਤ) - ਦਿਸ਼ਾਂਤ ਜਿੰਦਲ ਨੇ ਜੇ.ਈ.ਈ. ਮੇਨਜ਼ ਪ੍ਰੀਖਿਆ ਵਿਚ 99.99 ਫ਼ੀਸਦੀ ਅੰਕ ਹਾਸਲ ਕੀਤੇ...
ਪਸ਼ੂ ਪਾਲਣ ਵਿਭਾਗ ਸ਼ੁਰੂ ਕਰੇਗਾ ਮੋਬਾਈਲ ਡਿਸਪੈਂਸਰੀ -ਬਲਵੀਰ ਸਿੰਘ ਸਿੱਧੂ
. . .  1 day ago
ਗੜ੍ਹਸ਼ੰਕਰ, 19 ਜਨਵਰੀ (ਧਾਲੀਵਾਲ)- ਪਸ਼ੂ ਪਾਲਣ ਵਿਭਾਗ ਵਲੋਂ ਪਿੰਡ-ਪਿੰਡ ਜਾ ਕੇ ਪਸ਼ੂਆਂ ਦੇ ਇਲਾਜ ਲਈ ਮੋਬਾਈਲ ਡਿਸਪੈਂਸਰੀ ਦਾ ਪ੍ਰਾਜੈਕਟ ਜਲਦ ਹੀ ਸ਼ੁਰੂ ਕੀਤਾ ਜਾ ਰਿਹਾ ਹੈ। ਡਾਕਟਰ ਤੇ ਹੋਰ ਸਟਾਫ਼ ਤੇ ਸਹੂਲਤਾਂ ਨਾਲ ਲੈਸ ਮੋਬਾਈਲ ਡਿਸਪੈਂਸਰੀ ਵੱਲੋਂ ਪਿੰਡ-ਪਿੰਡ...
ਮੋਟਰਸਾਈਕਲਾਂ ਦੀ ਟੱਕਰ ਵਿਚ ਦੋ ਵਿਅਕਤੀਆਂ ਦੀ ਮੌਤ, ਇਕ ਗੰਭੀਰ ਜ਼ਖ਼ਮੀ
. . .  1 day ago
ਬਰਨਾਲਾ, 19 ਜਨਵਰੀ (ਧਰਮਪਾਲ ਸਿੰਘ)-ਪਿੰਡ ਠੀਕਰੀਵਾਲ ਤੋਂ ਚੁਹਾਣਕੇ ਖ਼ੁਰਦ ਨੂੰ ਜਾਂਦੀ ਸੜਕ 'ਤੇ ਹੋਈ ਮੋਟਰਸਾਈਕਲਾਂ ਦੀ ਆਹਮੋ ਸਾਹਮਣੇ ਟੱਕਰ ਵਿਚ ਮੋਟਰਸਾਈਕਲ 'ਤੇ ਸਵਾਰ ਦੋਵੇਂ ਚਾਲਕਾਂ ਦੀ ਮੌਤ ਹੋ ਗਈ। ਜਦਕਿ ਇਕ ਨੌਜਵਾਨ ਗੰਭੀਰ ਜ਼ਖ਼ਮੀ...
ਸੰਗਰੂਰ ਅਦਾਲਤ 'ਚ ਹੋਵੇਗੀ ਬੇਅਦਬੀ ਮਾਮਲੇ ਦੀ ਸੁਣਵਾਈ
. . .  1 day ago
ਸੰਗਰੂਰ, 19 ਜਨਵਰੀ (ਧੀਰਜ ਪਸ਼ੋਰੀਆ)- ਢਾਈ-ਕੁ ਸਾਲ ਪਹਿਲਾਂ ਮਲੇਰਕੋਟਲਾ ਵਿਖੇ ਧਾਰਮਿਕ ਗ੍ਰੰਥ ਕੁਰਾਨ-ਏ-ਸ਼ਰੀਫ ਦੀ ਬੇਅਦਬੀ ਦੀਆਂ ਵਾਪਰੀਆਂ ਘਟਨਾਵਾਂ ਦੇ ਸੰਬੰਧ 'ਚ ਮਲੇਰਕੋਟਲਾ ਥਾਣਾ ਵਿਖੇ ਦਰਜ ਮਾਮਲੇ ਦੀ ਸੁਣਵਾਈ ਹੁਣ ਸੰਗਰੂਰ ਅਦਾਲਤ ਵਿਖੇ ਹੋਵੇਗੀ। ਮਾਮਲੇ...
ਪ੍ਰਧਾਨ ਮੰਤਰੀ ਮੋਦੀ ਨੂੰ ਹਟਾਉਣਾ ਹੈ ਕੋਲਕਾਤਾ 'ਚ ਹੋਈ ਮਹਾਂ ਰੈਲੀ ਦਾ ਏਜੰਡਾ- ਰਵਿ ਸ਼ੰਕਰ ਪ੍ਰਸਾਦ
. . .  1 day ago
ਕੋਲਕਾਤਾ, 19 ਜਨਵਰੀ- ਕੋਲਕਾਤਾ 'ਚ ਵਿਰੋਧੀ ਰੈਲੀ 'ਤੇ ਬੋਲਦਿਆਂ ਕੇਂਦਰੀ ਮੰਤਰੀ ਰਵਿ ਸ਼ੰਕਰ ਪ੍ਰਸਾਦ ਨੇ ਕਿਹਾ ਕਿ ਜਿਹੜੇ ਅੱਖਾਂ 'ਚ ਅੱਖਾਂ ਪਾ ਕੇ ਨਹੀਂ ਦੇਖ ਸਕਦੇ ਅਤੇ ਉਹ ਅੱਜ ਇਕ ਮੰਚ 'ਤੇ ਇਕੱਠੇ ਹੋਏ ਹਨ। ਉਨ੍ਹਾਂ ਕਿਹਾ ਕਿ ਰੈਲੀ 'ਚ ਵੱਖ-ਵੱਖ ਪਾਰਟੀਆਂ ਦੇ ....
ਅਕਾਲੀ ਭਾਜਪਾ ਅਤੇ ਕਾਂਗਰਸ ਦੀਆਂ ਸਰਕਾਰਾਂ ਨੇ ਕਿਸਾਨਾਂ ਨੂੰ ਕੀਤਾ ਕੰਗਾਲ- ਸਿਮਰਨਜੀਤ ਬੈਂਸ
. . .  1 day ago
ਖੇਮਕਰਨ, 19 ਜਨਵਰੀ (ਸੰਦੀਪ ਮਹਿਤਾ) - ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਅਤੇ ਵਿਧਾਇਕ ਸਿਮਰਨਜੀਤ ਸਿੰਘ ਬੈਂਸ ਕਿਸਾਨਾਂ ਦਾ ਦਰਦ ਜਾਣਨ ਲਈ ਸਰਹੱਦੀ ਕਸਬਾ ਖੇਮਕਰਨ ਵਿਖੇ ਪਹੁੰਚੇ। ਇਸ ਮੌਕੇ ਸਿਮਰਨਜੀਤ ਸਿੰਘ ਬੈਂਸ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ......
ਰੋਪੜ ਪੁਲਿਸ ਨੇ ਪੰਜਾਬ 'ਚ ਫ਼ੌਜ ਦੀ ਭਰਤੀ ਘੋਟਾਲੇ ਦਾ ਖ਼ੁਲਾਸਾ ਕਰਦਿਆਂ 5 ਵਿਅਕਤੀਆਂ ਨੂੰ ਕੀਤਾ ਕਾਬੂ
. . .  1 day ago
ਚੰਡੀਗੜ੍ਹ, 19 ਜਨਵਰੀ- ਰੋਪੜ ਪੁਲਿਸ ਨੇ ਪੰਜਾਬ 'ਚ ਫ਼ੌਜ ਭਰਤੀ ਘੋਟਾਲੇ ਦਾ ਖ਼ੁਲਾਸਾ ਕਰਦਿਆਂ ਹੋਇਆਂ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਰਕਾਰ ਬੁਲਾਰੇ ਨੇ ਦਸਿਆ ਕਿ ਇਨ੍ਹਾਂ ਪਾਸੋਂ ਪੁਲਿਸ ਨੇ 29 ਆਧਾਰ ਕਾਰਡ ਅਤੇ ....
ਨੈਸ਼ਨਲ ਮਿਊਜ਼ੀਅਮ ਫ਼ਾਰ ਇੰਡੀਅਨ ਸਿਨੇਮਾ ਦਾ ਉਦਘਾਟਨ ਕਰਨ ਪਹੁੰਚੇ ਮੋਦੀ
. . .  1 day ago
ਮੁੰਬਈ, 19 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੈਸ਼ਨਲ ਮਿਊਜ਼ੀਅਮ ਫ਼ਾਰ ਇੰਡੀਅਨ ਸਿਨੇਮਾ (ਐਨ.ਐਮ.ਆਈ.ਸੀ) ਦਾ ਉਦਘਾਟਨ ਕਰਨ ਲਈ ਮੁੰਬਈ ਪਹੁੰਚੇ ....
ਆਈ.ਆਰ.ਸੀ.ਟੀ.ਸੀ. ਮਾਮਲੇ 'ਚ ਲਾਲੂ ਪ੍ਰਸਾਦ ਯਾਦਵ ਨੂੰ ਮਿਲੀ ਜ਼ਮਾਨਤ
. . .  1 day ago
ਨਵੀਂ ਦਿੱਲੀ, 19 ਜਨਵਰੀ- ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਸਾਬਕਾ ਕੇਂਦਰੀ ਰੇਲ ਮੰਤਰੀ ਲਾਲੂ ਪ੍ਰਸਾਦ ਯਾਦਵ ਨੂੰ ਆਈ.ਆਰ.ਸੀ.ਟੀ.ਸੀ. ਮਾਮਲੇ 'ਚ ਸੀ.ਬੀ.ਆਈ. ਵੱਲੋਂ ਦਾਇਰ ਕੇਸ 'ਚ ਜ਼ਮਾਨਤ ਦੇ ਦਿੱਤੀ ....
ਈ. ਡੀ. ਵਲੋਂ ਜ਼ਾਕਿਰ ਨਾਇਕ ਦੇ ਪਰਿਵਾਰ ਦੀ ਜਾਇਦਾਦ ਅਟੈਚ
. . .  1 day ago
ਨਵੀਂ ਦਿੱਲੀ, 19 ਜਨਵਰੀ- ਵਿਵਾਦਤ ਇਸਲਾਮੀ ਪ੍ਰਚਾਰਕ ਜ਼ਾਕਿਰ ਨਾਇਕ ਵਿਰੁੱਧ ਮਨੀ ਲਾਂਡਰਿੰਗ ਜਾਂਚ ਦੇ ਸੰਬੰਧ 'ਚ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੇ 16.40 ਕਰੋੜ ਰੁਪਏ ਦੀ ਜਾਇਦਾਦ ਅਟੈਚ ਕੀਤੀ ਹੈ। ਇਸ ਸੰਬੰਧੀ ਇੱਕ ਬਿਆਨ 'ਚ ਈ. ਡੀ. ਨੇ ਕਿਹਾ.....
ਜੇਕਰ ਮੌਸਮ ਬਦਲ ਸਕਦਾ ਹੈ ਤਾਂ ਭਾਜਪਾ ਦੀ ਸਰਕਾਰ ਕਿਉਂ ਨਹੀ - ਮਮਤਾ ਬੈਨਰਜੀ
. . .  1 day ago
ਕੋਲਕਾਤਾ, 19 ਜਨਵਰੀ- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕੋਲਕਾਤਾ 'ਚ ਹੋ ਰਹੀ ਮਹਾਂ ਰੈਲੀ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਇਸ ਰੈਲੀ 'ਚ 23 ਤੋਂ 26 ਪਾਰਟੀਆਂ ਇਕੱਠੀਆਂ ਹੋਈਆਂ ਹਨ। ਉਨ੍ਹਾਂ ਨੇ ਮੋਦੀ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ....
ਕਾਰ ਦੇ ਟਰੱਕ ਨਾਲ ਟਕਰਾਉਣ ਕਾਰਨ ਚਾਰ ਨੌਜਵਾਨਾਂ ਦੀ ਮੌਤ
. . .  1 day ago
ਜੈਪੁਰ, 19 ਜਨਵਰੀ- ਰਾਜਸਥਾਨ ਦੇ ਬੀਕਾਨੇਰ ਜ਼ਿਲ੍ਹੇ ਦੇ ਨੋਖਾ ਥਾਣਾ ਖੇਤਰ 'ਚ ਬੀਤੀ ਰਾਤ ਇੱਕ ਕਾਰ ਦੇ ਟਰੱਕ ਨਾਲ ਟਕਰਾਅ ਜਾਣ ਕਾਰਨ ਚਾਰ ਲੋਕਾਂ ਦੀ ਮੌਤ ਹੋ ਗਈ। ਪੁਲਿਸ ਸੂਤਰਾਂ ਨੇ ਦੱਸਿਆ ਕਿ ਬੀਕਾਨੇਰ ਦੇ ਮੁਕਤਾਪ੍ਰਸਾਦ ਖੇਤਰ ਦੇ ਰਹਿਣ ਵਾਲੇ ਚਾਰ...
ਭਾਰਤ ਖ਼ਿਲਾਫ਼ ਜੋ ਕੰਮ ਪਾਕਿ ਨਹੀਂ ਕਰ ਸਕਿਆ ਉਹ ਮੋਦੀ ਨੇ 5 ਸਾਲਾਂ 'ਚ ਕਰ ਦਿੱਤਾ- ਕੇਜਰੀਵਾਲ
. . .  1 day ago
ਮਹਾਂ ਗਠਜੋੜ 'ਮੋਦੀ' ਵਿਰੁੱਧ ਨਹੀਂ, ਦੇਸ਼ ਦੀ ਜਨਤਾ ਦੇ ਖ਼ਿਲਾਫ਼ ਹੈ- ਪ੍ਰਧਾਨ ਮੰਤਰੀ ਮੋਦੀ
. . .  1 day ago
ਸੜਕ ਹਾਦਸੇ 'ਚ ਸਾਈਕਲ ਸਵਾਰ ਬਜ਼ੁਰਗ ਦੀ ਮੌਤ
. . .  1 day ago
ਕੈਪਟਨ ਦੀ ਬਜਾਏ ਕੇਂਦਰ ਦੇ ਹੱਥ 'ਚ ਹੈ ਪੰਜਾਬ ਸਰਕਾਰ ਦੀ ਕਮਾਨ -ਖਹਿਰਾ
. . .  1 day ago
ਸਬਰੀਮਾਲਾ ਮੰਦਰ ਦੇ ਦਰਸ਼ਨ ਕਰਨ ਪਹੁੰਚੀਆਂ ਔਰਤਾਂ ਪ੍ਰਦਰਸ਼ਨ ਦੇਖ ਪਰਤੀਆਂ ਵਾਪਸ
. . .  1 day ago
ਮਹਾਂ ਰੈਲੀ: ਮੋਦੀ ਸਰਕਾਰ ਦੇ ਰਾਜ 'ਚ ਬੇਰੁਜ਼ਗਾਰੀ 'ਚ ਹੋਇਆ ਵਾਧਾ- ਐਮ.ਕੇ. ਸਟਾਲਿਨ
. . .  1 day ago
ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਯੇਦੀਯੁਰੱਪਾ ਨੇ ਰਾਜਨਾਥ ਸਿੰਘ ਨਾਲ ਕੀਤੀ ਮੁਲਾਕਾਤ
. . .  1 day ago
ਚੋਣਾਂ ਦੀ ਰੰਜਸ਼ ਕਾਰਨ ਇੱਕ ਪਰਿਵਾਰ 'ਤੇ ਗੋਲੀ ਬਾਰੀ, 3 ਗੰਭੀਰ ਜ਼ਖ਼ਮੀ
. . .  1 day ago
ਸੁੱਚਾ ਸਿੰਘ ਛੋਟੋਪੁਰ ਦੀ ਅਗਵਾਈ 'ਚ ਹੋਈ 'ਆਪਣਾ ਪੰਜਾਬ ਪਾਰਟੀ' ਦੀ ਮੀਟਿੰਗ
. . .  1 day ago
ਵਿਧਾਇਕ ਜਸਵਿੰਦਰ ਸਿੰਘ ਸੰਧੂ ਦਾ ਹੋਇਆ ਦਿਹਾਂਤ
. . .  1 day ago
ਮੋਦੀ ਨੇ ਗੁਜਰਾਤ 'ਚ ਕੀਤਾ ਐੱਲ. ਐਂਡ. ਟੀ. ਆਰਮਡ ਸਿਸਟਮ ਕੰਪਲੈਕਸ ਦਾ ਉਦਘਾਟਨ
. . .  1 day ago
ਬਰਫ਼ਬਾਰੀ ਕਾਰਨ ਸ੍ਰੀਨਗਰ 'ਚ ਪ੍ਰਭਾਵਿਤ ਹੋਈਆਂ ਉਡਾਣਾਂ
. . .  1 day ago
ਖਹਿਰਾ ਦੀ ਅਗਵਾਈ 'ਚ ਹੋਈ ਪੰਜਾਬੀ ਏਕਤਾ ਪਾਰਟੀ ਦੀ ਸੂਬਾ ਪੱਧਰੀ ਮੀਟਿੰਗ
. . .  1 day ago
ਦੱਖਣੀ ਭਾਰਤ 'ਤੇ ਹਮਲੇ ਦੀ ਸਾਜ਼ਿਸ਼ ਨਾਕਾਮ, ਤਿੰਨ ਗ੍ਰਿਫ਼ਤਾਰ
. . .  1 day ago
ਲਾਲੂ ਪ੍ਰਸਾਦ ਯਾਦਵ ਦੀ ਜ਼ਮਾਨਤ ਅਰਜ਼ੀ 'ਤੇ 28 ਜਨਵਰੀ ਨੂੰ ਹੋਵੇਗੀ ਸੁਣਵਾਈ
. . .  1 day ago
ਭਾਜਪਾ ਵਿਰੁੱਧ ਕੀਤੀ ਜਾ ਰਹੀ ਮਹਾਂ ਰੈਲੀ 'ਚ ਪਹੁੰਚੀ ਮਮਤਾ ਬੈਨਰਜੀ
. . .  1 day ago
ਥੱਕੇ ਹੋਏ ਪਹਿਲਵਾਨ ਅਖਾੜੇ 'ਚ ਜਾ ਕੇ ਅਜ਼ਮਾਉਣਾ ਚਾਹੁੰਦੇ ਹਨ ਆਪਣੀ ਕਿਸਮਤ - ਅੱਬਾਸ ਨਕਵੀ
. . .  1 day ago
ਸੁਰਜੀਤ ਰੱਖੜਾ ਅਤੇ ਕਬੀਰ ਦਾਸ ਨੇ ਦਿਆਲ ਸਿੰਘ ਕੋਲਿਆਂਵਾਲੀ ਨਾਲ ਕੀਤੀ ਮੁਲਾਕਾਤ
. . .  1 day ago
ਤੇਲ ਪਾਈਪਲਾਈਨ 'ਚ ਅੱਗ ਲੱਗਣ ਕਾਰਨ 20 ਲੋਕਾਂ ਦੀ ਮੌਤ, 54 ਜ਼ਖਮੀ
. . .  1 day ago
ਮਾਣਹਾਨੀ ਮਾਮਲੇ 'ਚ ਲੁਧਿਆਣਾ ਅਦਾਲਤ ਪੁੱਜੇ ਸੰਜੈ ਸਿੰਘ
. . .  1 day ago
ਲਾਲੂ ਪ੍ਰਸਾਦ ਯਾਦਵ ਨਾਲ ਜੁੜੇ ਆਈ.ਆਰ.ਸੀ.ਟੀ.ਸੀ. ਘੋਟਾਲਾ ਮਾਮਲੇ ਦੀ 11 ਫਰਵਰੀ ਨੂੰ ਹੋਵੇਗੀ ਸੁਣਵਾਈ
. . .  1 day ago
ਕੋਹਰੇ ਅਤੇ ਸੰਘਣੀ ਧੁੰਦ ਕਾਰਨ ਦੇਰੀ ਨਾਲ ਚੱਲ ਰਹੀਆਂ ਹਨ ਟਰੇਨਾਂ
. . .  1 day ago
ਸਬਰੀਮਾਲਾ ਮਾਮਲਾ : 2018 ਤੋਂ ਹੁਣ ਤੱਕ ਪੁਲਿਸ ਵਲੋਂ 67,094 ਲੋਕਾਂ 'ਤੇ ਮਾਮਲਾ ਦਰਜ
. . .  1 day ago
ਲੱਦਾਖ਼ 'ਚ ਬਰਫ਼ੀਲੇ ਤੂਫ਼ਾਨ ਦੀ ਲਪੇਟ 'ਚ ਆਉਣ ਕਾਰਨ ਮਾਰੇ ਲੋਕਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦਾ ਐਲਾਨ
. . .  1 day ago
ਫਰਵਰੀ 'ਚ ਫਿਰ ਮਿਲਣਗੇ ਟਰੰਪ ਅਤੇ ਕਿਮ, ਵ੍ਹਾਈਟ ਹਾਊਸ ਵਲੋਂ ਖ਼ੁਲਾਸਾ
. . .  1 day ago
ਕੋਲਕਾਤਾ 'ਚ ਅੱਜ ਮਮਤਾ ਕਰੇਗੀ ਮਹਾਂ ਰੈਲੀ, ਨਜ਼ਰ ਆਏਗੀ ਵਿਰੋਧੀ ਧਿਰਾਂ ਦੀ ਏਕਤਾ
. . .  1 day ago
ਅੱਜ ਦਾ ਵਿਚਾਰ
. . .  about 1 hour ago
ਨੌਜਵਾਨ ਉੱਪਰ ਹਮਲਾ ਕਰਕੇ ਨਕਦੀ, ਮੋਟਰਸਾਈਕਲ ਅਤੇ ਮੋਬਾਈਲ ਦੀ ਲੁੱਟ
. . .  2 days ago
ਕਈ ਸਿਆਸੀ ਪਾਰਟੀਆਂ ਦੇ ਆਗੂ ਪਹੁੰਚੇ ਕੋਲਕਾਤਾ
. . .  2 days ago
ਬਾਲ ਵਿਆਹ ਦੇ ਮਾਮਲੇ 'ਚ ਤਿੰਨ ਗ੍ਰਿਫ਼ਤਾਰ
. . .  2 days ago
ਡੀ.ਐਮ.ਕੇ ਪ੍ਰਮੁੱਖ ਸਟਾਲਿਨ ਪਹੁੰਚੇ ਕੋਲਕਾਤਾ
. . .  2 days ago
ਸ਼ੱਕੀ ਹਾਲਾਤਾਂ 'ਚ ਵਿਅਕਤੀ ਦੀ ਮੌਤ
. . .  2 days ago
ਹਰ ਬਰਾਤੀ ਨੇ ਬੱਸ 'ਚ ਲਈ ਆਪਣੀ ਆਪਣੀ ਟਿਕਟ, ਸਮਾਜ ਭਲਾਈ ਦਾ ਦਿੱਤਾ ਸੰਦੇਸ਼
. . .  2 days ago
ਕਾਂਗਰਸ ਦੇ ਸੀਨੀਅਰ ਆਗੂਆਂ ਵੱਲੋਂ ਵਿਧਾਇਕ ਜ਼ੀਰਾ ਦੀ ਮੁਅੱਤਲੀ ਰੱਦ ਕਰਾਉਣ ਲਈ ਕੋਸ਼ਿਸ਼ਾਂ ਆਰੰਭ
. . .  2 days ago
ਖ਼ਰਾਬ ਭੋਜਨ ਦੀ ਸ਼ਿਕਾਇਤ ਕਰਨ ਵਾਲੇ ਫ਼ੌਜੀ ਦੇ ਬੇਟੇ ਦੀ ਸ਼ੱਕੀ ਹਾਲਤ 'ਚ ਮੌਤ
. . .  2 days ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 14 ਜੇਠ ਸੰਮਤ 550
ਿਵਚਾਰ ਪ੍ਰਵਾਹ: ਕੇਵਲ ਭਲਾ ਸੋਚੋ ਹੀ ਨਾ, ਭਲਾ ਕਰੋ ਵੀ। -ਥੋਰੋ

ਹੁਸ਼ਿਆਰਪੁਰ / ਮੁਕੇਰੀਆਂ

ਮੋਦੀ ਸਰਕਾਰ ਨੇ 4 ਸਾਲਾਂ ਦੇ ਕਾਰਜਕਾਲ 'ਚ ਕੀਤੇ ਬੇਮਿਸਾਲ ਕੰਮ-ਖੰਨਾ

ਹੁਸ਼ਿਆਰਪੁਰ, 26 ਮਈ (ਬਲਜਿੰਦਰਪਾਲ ਸਿੰਘ)-ਕੇਂਦਰ ਸਰਕਾਰ ਦੇ ਚਾਰ ਸਾਲ ਪੂਰੇ ਹੋਣ 'ਤੇ ਭਾਜਪਾ ਦੇ ਕੌਮੀ ਮੀਤ ਪ੍ਰਧਾਨ ਅਵਿਨਾਸ਼ ਰਾਏ ਖੰਨਾ ਦੇ ਦਫ਼ਤਰ 'ਚ ਪ੍ਰੈੱਸ ਕਾਨਫਰੰਸ ਕਰਵਾਈ ਗਈ | ਇਸ ਮੌਕੇ ਅਵਿਨਾਸ਼ ਰਾਏ ਖੰਨਾ ਨੇ ਕਿਹਾ ਕਿ ਚਾਰ ਸਾਲਾਂ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ 'ਚ ਸਰਕਾਰ ਨੇ ਬੇਮਿਸਾਲ ਕੰਮ ਕੀਤੇ ਹਨ ਜਿਨ੍ਹਾਂ ਦਾ ਲਾਭ ਦੇਸ਼ ਵਾਸੀਆਂ ਨੂੰ ਮਿਲ ਰਿਹਾ ਹੈ | ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਦੀ ਚਰਚਾ ਵਿਦੇਸ਼ਾਂ 'ਚ ਵੀ ਹੋ ਰਹੀ ਹੈ ਅਤੇ ਸਰਕਾਰ ਦੀ ਦਿ੍ੜ ਵਿਦੇਸ਼ ਨੀਤੀ ਕਾਰਨ ਭਾਰਤ ਨੂੰ ਮਜ਼ਬੂਤ ਦੇਸ਼ਾਂ 'ਚ ਦੇਖਿਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦੇ ਸੱਦੇ ਦੇ 25 ਕਰੋੜ ਲੋਕਾਂ ਨੇ ਗੈਸ 'ਤੇ ਮਿਲਣ ਵਾਲੇ ਸਬਸਿਡੀ ਨੂੰ ਤਿਆਗ ਦਿੱਤਾ ਹੈ ਜਿਸ ਨਾਲ ਦੇਸ਼ ਦੇ 3 ਕਰੋੜ 80 ਲੱਖ ਜ਼ਰੂਰਤਮੰਦ ਪਰਿਵਾਰਾਂ ਨੂੰ ਮੁਫ਼ਤ ਗੈਸ ਦੇ ਕੁਨੈਕਸ਼ਨ ਦਿੱਤੇ ਗਏ ਹਨ ਤੇ ਇਸ ਯੋਜਨਾ ਤਹਿਤ 8 ਕਰੋੜ ਪਰਿਵਾਰਾਂ ਨੂੰ ਮੁਫ਼ਤ ਕੁਨੈਕਸ਼ਨ ਦੇਣ ਦੀ ਯੋਜਨਾ ਹੈ | ਉਨ੍ਹਾਂ ਦੱਸਿਆ ਕਿ ਸਵੱਛ ਭਾਰਤ ਯੋਜਨਾ ਤਹਿਤ 7.25 ਲੱਖ ਪਰਿਵਾਰਾਂ ਨੂੰ ਮੁਫ਼ਤ ਪਖਾਨੇ ਬਣਾ ਕੇ ਦਿੱਤੇ ਗਏ ਹਨ ਅਤੇ 1 ਕਰੋੜ ਲੋਕਾਂ ਨੂੰ ਘਰ ਬਣਾ ਕੇ ਦਿੱਤੇ ਗਏ ਹਨ | ਇਕ ਸਵਾਲ ਦੇ ਜਵਾਬ 'ਚ ਉਨ੍ਹਾਂ ਦੱਸਿਆ ਕਿ ਬੈਂਕਾਂ 'ਚ ਖਾਤੇ ਖੋਲ੍ਹ ਕੇ ਬੇਰੁਜ਼ਗਾਰਾਂ ਨੂੰ ਸਸਤੀਆਂ ਦਰਾਂ 'ਤੇ ਕਰਜ਼ਾ ਮੁਹੱਈਆ ਕਰਵਾਇਆ ਗਿਆ ਹੈ ਤੇ ਦੇਸ਼ ਦੇ ਵੱਖ-ਵੱਖ ਸਥਾਨਾਂ 'ਤੇ 5469 ਮਾਨਵ ਰਹਿਤ ਰੇਲਵੇ ਫਾਟਕ ਬਣਾ ਕੇ ਹਜ਼ਾਰਾਂ ਲੋਕਾਂ ਨੂੰ ਸੁਰੱਖਿਆ ਪ੍ਰਦਾਨ ਕੀਤੀ ਗਈ ਹੈ | ਇਕ ਸਵਾਲ ਦੇ ਜਵਾਬ 'ਚ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪੈਟਰੋਲ ਦੀਆਂ ਵਧੀਆ ਕੀਮਤਾਂ ਨੂੰ ਕਾਬੂ 'ਚ ਕਰਨ ਲਈ ਗੰਭੀਰ ਹੈ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਡਾ: ਰਮਨ ਘਈ, ਮਧੂ ਸੂਦਨ ਵਿੱਜ, ਅਸ਼ਵਨੀ ਓਹਰੀ, ਸਰਬਜੀਤ ਕੌਰ, ਯੋਗੇਸ਼ ਕੁਮਰਾ, ਮਨੋਜ ਸ਼ਰਮਾ ਆਦਿ ਹਾਜ਼ਰ ਸਨ |

-ਮਾਮਲਾ ਝੂਠੇ ਕੇਸ 'ਚ ਫਸਾਉਣ ਦੇ ਚੱਕਰ 'ਚ ਖੁਦ ਫਸੇ ਪੁਲਿਸ ਅਧਿਕਾਰੀ ਦਾ- ਇਨਸਾਫ਼ ਲਈ ਪਹਿਲੇ ਪੜਾਅ 'ਚ 31 ਮਈ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਾਹਮਣੇ ਕਰਾਂਗੇ ਰੋਸ ਪ੍ਰਦਰਸ਼ਨ

ਹੁਸ਼ਿਆਰਪੁਰ, 26 ਮਈ (ਬਲਜਿੰਦਰਪਾਲ ਸਿੰਘ)-ਬਹੁਚਰਚਿਤ ਝੂਠੇ ਚੂਰਾ ਪੋਸਤ ਦੇ ਕੇਸ ਨੂੰ ਇੱਕ ਸਾਜਿਸ਼ ਤਹਿਤ ਕਮਜੋਰ ਕਰਨ ਲਈ ਪੁਲਿਸ ਰਾਜਸੀ ਦਬਾਅ 'ਚ ਆ ਕੇ ਕੰਮ ਕਰ ਰਹੀ ਹੈ ਜਿਸ ਨੂੰ ਕਿਸੇ ਵੀ ਹਾਲ 'ਚ ਸਹਿਣ ਨਹੀਂ ਕੀਤਾ ਜਾਵੇਗਾ | ਇਹ ਪ੍ਰਗਟਾਵਾ ਭਾਜਪਾ ਕੌਾਸਲਰ ਅਸ਼ੋਕ ...

ਪੂਰੀ ਖ਼ਬਰ »

ਸਰਕੰਡਿਆਂ ਨੂੰ ਲੱਗੀ ਅੱਗ ਨਾਲ ਹਜ਼ਾਰਾਂ ਜੀਵ ਜੰਤੂ ਪ੍ਰਭਾਵਿਤ

ਬੁੱਲੋ੍ਹਵਾਲ, 26 ਮਈ (ਰਵਿੰਦਰਪਾਲ ਸਿੰਘ ਲੁਗਾਣਾ)-ਬੁੱਲੋ੍ਹਵਾਲ ਤੇ ਨਾਲ ਲਗਦੇ ਪਿੰਡਾਂ ਨੂੰ ਜਾਣ ਵਾਲੇ ਰਸਤਿਆਂ, ਮੁੱਖ ਮਾਰਗਾਂ ਦੇ ਕਿਨਾਰਿਆਂ ਤੇ ਉੱਗੇ ਸਰਕੰਡਿਆਂ ਨੂੰ ਜਾਣੇ-ਅਣਜਾਏ ਹੀ ਲਗਾਈ ਗਈ ਅੱਗ ਨਾਲ ਸਰਕੰਡਿਆਂ ਵਿਚ ਰਹਿ ਰਹੇ ਹਜ਼ਾਰਾਂ ਜੀਵ-ਜੰਤੂ ...

ਪੂਰੀ ਖ਼ਬਰ »

ਚੋਰੀ ਦੇ ਦੋਸ਼ 'ਚ ਮਾਮਲਾ ਦਰਜ

ਹੁਸ਼ਿਆਰਪੁਰ, 26 ਮਈ (ਬਲਜਿੰਦਰਪਾਲ ਸਿੰਘ)-ਪਿੰਡ ਕਿਲਾ ਬਰੂਨ ਦੇ ਵਾਸੀ ਕੁਲਵਿੰਦਰ ਸਿੰਘ ਨੇ ਥਾਣਾ ਸਦਰ ਕੋਲ ਦਰਜ ਕਰਵਾਈ ਸ਼ਿਕਾਇਤ 'ਚ ਦੱਸਿਆ ਕਿ ਅਣਪਛਾਤੇ ਚੋਰਾਂ ਨੇ ਉਸ ਦੇ ਘਰ ਦੇ ਤਾਲੇ ਤੋੜ ਕੇ ਗੈਸ ਸਿਲੰਡਰ 'ਤੇ ਹੋਰ ਕੀਮਤੀ ਸਾਮਾਨ ਚੋਰੀ ਕਰ ਲਿਆ | ਪੁਲਿਸ ਨੇ ...

ਪੂਰੀ ਖ਼ਬਰ »

ਜ਼ਮੀਨ ਵੇਚਣ ਦੇ ਨਾਂਅ 'ਤੇ ਧੋਖਾਧੜੀ ਕਰਨ ਦੇ ਦੋਸ਼ 'ਚ 3 ਨਾਮਜ਼ਦ

ਹੁਸ਼ਿਆਰਪੁਰ, 26 ਮਈ (ਬਲਜਿੰਦਰਪਾਲ ਸਿੰਘ)-ਧੋਖੇ ਨਾਲ ਜ਼ਮੀਨ ਵੇਚ ਕੇ ਕਥਿਤ ਤੌਰ 'ਤੇ ਪੰਜ ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ 'ਚ ਥਾਣਾ ਮਾਡਲ ਟਾਊਨ ਪੁਲਿਸ ਨੇ ਇਕ ਪਰਿਵਾਰ ਦੇ 3 ਮੈਂਬਰਾਂ ਨੂੰ ਨਾਮਜ਼ਦ ਕੀਤਾ ਹੈ | ਜਾਣਕਾਰੀ ਅਨੁਸਾਰ ਮੁਹੱਲਾ ਕਰਤਾਰ ਨਗਰ ਦੇ ਵਾਸੀ ...

ਪੂਰੀ ਖ਼ਬਰ »

ਨਕਾਬਪੋਸ਼ਾਂ ਨੇ ਪ੍ਰਵਾਸੀ ਰੇਹੜੀ ਵਾਲੇ ਨੂੰ ਲੁੱਟਿਆ

ਗੜ੍ਹਸ਼ੰਕਰ, 26 ਮਈ (ਸੁਮੇਸ਼ ਬਾਲੀ)-ਗੜ੍ਹਸ਼ੰਕਰ-ਹੁਸ਼ਿਆਰਪੁਰ ਰੋਡ 'ਤੇ ਗੁੱਗਾ ਮਾੜੀ ਮੰਦਰ ਨਜ਼ਦੀਕ ਇੱਕ ਪ੍ਰਵਾਸੀ ਰੇਹੜੀ ਵਾਲਾ, ਜੋ ਰੇਹੜੀ ਲਗਾ ਕੇ ਨਿੰਬੂ ਵੇਚ ਰਿਹਾ ਸੀ, ਨੂੰ ਨਕਾਬਪੋਸ਼ ਲੁਟੇਰਿਆਂ ਨੇ ਲੁੱਟ ਲਿਆ | ਇਸ ਪ੍ਰਵਾਸੀ ਰੇਹੜੀ ਵਾਲੇ ਕੋਲ ਕੁੱਝ ...

ਪੂਰੀ ਖ਼ਬਰ »

ਪ੍ਰਵਾਸੀ ਵਿਅਕਤੀ ਦੀ ਲਾਸ਼ ਮਿਲੀ

ਚੌਲਾਂਗ, 26 ਮਈ (ਸੁਖਦੇਵ ਸਿੰਘ)-ਥਾਣਾ ਟਾਂਡਾ ਅਧੀਨ ਆਉਂਦੇ ਪਿੰਡ ਜਹੂਰਾਂ ਵਿਕੇ ਅੱਜ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਹੈ | ਇਕੱਤਰ ਜਾਣਕਾਰੀ ਅਨੁਸਾਰ ਪ੍ਰਵਾਸੀ ਵਿਅਕਤੀ ਦੇਖਣ ਨੂੰ ਉਮਰ ਕਰੀਬ 35-40 ਸਾਲ ਜੋ ਕਿ ਜਹੂਰਾ ਵਿਕੇ ਪਾਣੀ ਵਾਲੀ ਟੈਂਕੀ ਨਜ਼ਦੀਕ ਖੇਤ ਦੀ ...

ਪੂਰੀ ਖ਼ਬਰ »

ਰਹਿਸੀਵਾਲ ਵਿਖੇ ਐਨ. ਆਰ. ਆਈ. ਦੇ ਘਰੋਂ ਏ. ਸੀ. ਤੇ ਹੋਰ ਕੀਮਤੀ ਸਾਮਾਨ ਚੋਰੀ

ਨਸਰਾਲਾ, 26 ਮਈ (ਸਤਵੰਤ ਸਿੰਘ ਥਿਆੜਾ)-ਪਿੰਡ ਰਹਿਸੀਵਾਲ ਵਿਖੇ ਇੱਕ ਐਨ.ਆਰ.ਆਈ. ਦੇ ਘਰ ਵਿਚੋਂ ਅਣਪਛਾਤਿਆਂ ਵਲੋਂ ਏਅਰਕੰਡੀਸ਼ਨ, ਐਲ.ਸੀ.ਡੀ. ਸਮੇਤ ਹੋਰ ਕਈ ਕੀਮਤੀ ਸਮਾਨ ਚੋਰੀ ਕਰ ਲਿਆ | ਇਸ ਸਬੰਧੀ ਰਘਵੀਰ ਸਿੰਘ ਰਾਣਾ ਵਾਸੀ ਰਹਿਸੀਵਾਲ ਨੇ ਦੱਸਿਆ ਕਿ ਉਨ੍ਹਾਂ ਦਾ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਬਜ਼ੁਰਗ ਦੀ ਮੌਤ

ਬੁੱਲ੍ਹੋਵਾਲ/ਅੱਡਾ ਸਰਾਂ, 26 ਮਈ (ਜਸਵੰਤ ਸਿੰਘ/ਮਸੀਤੀ)-ਅੱਜ ਬਾਅਦ ਦੁਪਹਿਰ ਹੁਸ਼ਿਆਰਪੁਰ-ਟਾਂਡਾ ਸੜਕ 'ਤੇ ਅੱਡਾ ਨੈਣੋਵਾਲ ਵੈਦ ਨਜ਼ਦੀਕ ਹੋਏ ਸੜਕ ਹਾਦਸੇ 'ਚ ਇਕ ਬਜ਼ੁਰਗ ਦੀ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਬਲਵੀਰ ਸਿੰਘ (80) ਪੁੱਤਰ ਰਤਨ ਸਿੰਘ ਵਾਸੀ ...

ਪੂਰੀ ਖ਼ਬਰ »

ਸੀ. ਬੀ. ਐਸ. ਈ. ਵਲੋਂ ਐਲਾਨੇ 12ਵੀਂ ਦੇ ਨਤੀਜੇ 'ਚ ਵੱਖ-ਵੱਖ ਸਕੂਲਾਂ ਵਲੋਂ ਸ਼ਾਨਦਾਰ ਪ੍ਰਦਰਸ਼ਨ

ਹੁਸ਼ਿਆਰਪੁਰ, (ਬਲਜਿੰਦਰਪਾਲ ਸਿੰਘ)-ਸੀ.ਬੀ.ਐਸ.ਈ.ਵਲੋਂ ਐਲਾਨੇ 12ਵੀਂ ਜਮਾਤ ਦੇ ਨਤੀਜੇ 'ਚ ਵੁੱਡਲੈਂਡ ਓਵਰਸੀਜ਼ ਸਕੂਲ ਦੇ ਵਿਦਿਆਰਥੀਆਂ ਨੇ ਵਧੀਆ ਪ੍ਰਦਰਸ਼ਨ ਕਰਕੇ ਸਕੂਲ ਤੇ ਮਾਤਾ-ਪਿਤਾ ਦਾ ਨਾਂਅ ਰੌਸ਼ਨ ਕੀਤਾ | ਇਸ ਸਬੰਧੀ ਸਕੂਲ ਦੀ ਡੀਨ ਡਾ: ਸਿਮਰਜੀਤ ਕੌਰ ਗਿੱਲ ...

ਪੂਰੀ ਖ਼ਬਰ »

ਬਲਾਕ ਤਲਵਾੜਾ ਦੇ ਜੰਗਲਾਂ ਵਿਚ ਲੱਗੀ ਅੱਗ ਨੇ ਲੋਕਾਂ ਦੀਆਂ ਮੁਸ਼ਕਿਲਾਂ ਵਧਾਈਆਂ, ਅਨੇਕਾਂ ਕਿਸਮਾਂ ਦੇ ਜੀਵ ਜੰਤੂ ਸੜੇ

ਰਾਮਗੜ੍ਹ ਸੀਕਰੀ, 26 ਮਈ (ਕਟੋਚ)-ਜਿਉਂ-ਜਿਉਂ ਗਰਮੀ ਵੱਧ ਰਹੀ ਹੈ ਉਸ ਨਾਲ ਬਲਾਕ ਤਲਵਾੜਾ ਦੇ ਜੰਗਲਾਂ ਵਿਚ ਅੱਗ ਲੱਗਣ ਦੀਆਂ ਘਟਨਾਵਾਂ 'ਚ ਵੀ ਲਗਾਤਾਰ ਵਾਧਾ ਹੋ ਰਿਹਾ ਹੈ | ਪਿਛਲੇ ਕਰੀਬ ਇਕ ਹਫ਼ਤੇ ਤੋਂ ਇਸ ਬਲਾਕ ਦੇ ਵੱਖ-ਵੱਖ ਪਿੰਡਾਂ ਦੇ ਜੰਗਲਾਂ 'ਚ ਅੱਗ ਲੱਗਣ ਦੀਆਂ ...

ਪੂਰੀ ਖ਼ਬਰ »

5 ਦਿਨਾਂ ਤੋਂ ਮੁੱਲ ਦਾ ਪਾਣੀ ਪੀਣ ਲਈ ਮਜਬੂਰ ਲੋਕ, ਸਰਕਾਰ ਵਿਰੁੱਧ ਕੀਤੀ ਨਾਅਰੇਬਾਜ਼ੀ

ਮਾਹਿਲਪੁਰ, 26 ਮਈ (ਦੀਪਕ ਅਗਨੀਹੋਤਰੀ)-ਪਿੰਡ ਨੌਨੀਤਪੁਰ ਵਿਖੇ ਪਿਛਲੇ ਪੰਜ ਦਿਨਾਂ ਤੋਂ ਪੀਣ ਵਾਲੇ ਪਾਣੀ ਦੀ ਕਿੱਲਤ ਤੋਂ ਦੁਖੀ ਪਿੰਡ ਵਾਸੀਆਂ ਵਲੋਂ ਅੱਜ ਸਬੰਧਿਤ ਵਿਭਾਗ ਅਤੇ ਪੰਜਾਬ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ | ਪ੍ਰਾਪਤ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਕੈ ਾਬਿ੍ਜ ਓਵਰਸੀਜ਼ ਸਕੂਲ 'ਚ ਕਰਵਾਏ ਸੈਲਫ਼ੀ ਮੁਕਾਬਲੇ

ਮੁਕੇਰੀਆਂ, 26 ਮਈ (ਰਾਮਗੜ੍ਹੀਆ)-ਕੈਮਬਿ੍ਜ ਓਵਰਸੀਜ਼ ਸਕੂਲ ਮੁਕੇਰੀਆਂ ਵਿਖੇ ਮਾਂ ਦਿਵਸ ਸਬੰਧੀ ਇਕ ਸੈਲਫੀ ਮੁਕਾਬਲੇ ਕਰਵਾਈ ਗਈ, ਜਿਸ ਵਿਚ ਬੱਚਿਆਂ ਨੇ ਆਪਣੀਆਂ ਮਾਂਵਾਂ ਨਾਲ ਫ਼ੋਟੋਆਂ ਖਿਚਵਾ ਕੇ ਇਸ ਪ੍ਰਤੀਯੋਗਤਾ ਵਿਚ ਹਿੱਸਾ ਲਿਆ | ਇਸ ਮੁਕਾਬਲੇ ਵਿਚ ਕੁਲ 5 ਜੇਤੂ ...

ਪੂਰੀ ਖ਼ਬਰ »

ਦਸਮੇਸ਼ ਗਰਲਜ ਕਾਲਜ ਚੱਕ ਅੱਲ੍ਹਾ ਬਖਸ਼ ਦੀਆਂ ਵਿਦਿਆਰਥਣਾਂ ਨੇ ਬੀ. ਐਸ. ਸੀ. ਸਮੈਸਟਰ ਪਹਿਲਾ ਦੇ ਨਤੀਜਿਆਂ 'ਚ ਦਿਖਾਈ ਵਧੀਆ ਕਾਰਗੁਜ਼ਾਰੀ

ਮੁਕੇਰੀਆਂ, 26 ਮਈ (ਰਾਮਗੜ੍ਹੀਆ)- ਦਸਮੇਸ਼ ਗਰਲਜ ਕਾਲਜ ਚੱਕ ਅੱਲ੍ਹਾ ਬਖਸ਼ ਮੁਕੇਰੀਆਂ ਦੀਆਂ ਬੀ.ਐਸ.ਸੀ. ਸਮੈਸਟਰ ਪਹਿਲਾ ਦੀਆਂ ਵਿਦਿਆਰਥਣਾਂ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਸਾਲ 2017-18 ਦੇ ਨਤੀਜਿਆਂ ਵਿਚ ਵਧੀਆ ਕਾਰਗੁਜਾਰੀ ਦਾ ਪ੍ਰਦਰਸ਼ਨ ਕੀਤਾ | ...

ਪੂਰੀ ਖ਼ਬਰ »

. . . ਜਦੋਂ ਲਾਪਤਾ ਬੱਚੇ ਨੂੰ ਸੋਸ਼ਲ ਮੀਡੀਆ 'ਤੇ ਹੋਏ ਪ੍ਰਸਾਰ ਨੇ ਮਾਂ ਨਾਲ ਮਿਲਾਇਆ

ਹੁਸ਼ਿਆਰਪੁਰ, 26 ਮਈ (ਬਲਜਿੰਦਰਪਾਲ ਸਿੰਘ)-ਅਕਸਰ ਚਰਚਾ ਸੁਣਨ ਨੂੰ ਮਿਲਦੀ ਹੈ ਕਿ ਸੋਸ਼ਲ ਮੀਡੀਆ ਝੂਠੀਆਂ ਖ਼ਬਰਾਂ ਦੇ ਪ੍ਰਚਾਰ-ਪ੍ਰਸਾਰ ਲਈ ਵਿਵਾਦ 'ਚ ਰਹਿੰਦਾ ਹੈ, ਪ੍ਰੰਤੂ ਕਈ ਵਾਰ ਪਾਈ ਹੋਈ ਸਹੀ ਪੋਸਟ ਕੁੱਝ ਲੋਕਾਂ ਦਾ ਭਲਾ ਵੀ ਕਰ ਸਕਦੀ ਹੈ, ਜਿਸ ਦੀ ਤਾਜ਼ਾ ਮਿਸਾਲ ...

ਪੂਰੀ ਖ਼ਬਰ »

ਬਿਜਲੀ ਦੇ ਸ਼ਾਰਟ ਸਰਕਟ ਨਾਲ ਪ੍ਰਵਾਸੀ ਮਜ਼ਦੂਰਾਂ ਦੀਆਂ ਝੁੱਗੀਆਂ ਸੜੀਆਂ

ਹੁਸ਼ਿਆਰਪੁਰ, 26 ਮਈ (ਨਰਿੰਦਰ ਸਿੰਘ ਬੱਡਲਾ)-ਪਿੰਡ ਦਿਹਾਣਾ 'ਚ ਬਿਜਲੀ ਦੀਆਂ ਤਾਰਾਂ 'ਚ ਸ਼ਾਰਟ ਸਰਕਟ ਹੋਣ ਕਾਰਨ ਪ੍ਰਵਾਸੀ ਮਜ਼ਦੂਰਾਂ ਦੀਆਂ ਝੁੱਗੀਆਂ ਸੜ ਗਈਆਂ | ਇਸ ਸਬੰਧੀ ਲੁਕੇਸ਼, ਲਖਨ ਸਿੰਘ, ਕਰਮਪਾਲ, ਕ੍ਰਿਸ਼ਨਪਾਲ, ਸੁਰਜੀਤ, ਰਾਜ ਕੁਮਾਰ, ਪੱਪੂ ਆਦਿ ਪ੍ਰਵਾਸੀ ...

ਪੂਰੀ ਖ਼ਬਰ »

ਅੱਖਾਂ ਤੇ ਹੋਮਿਓਪੈਥੀ ਦਾ ਮੁਫ਼ਤ ਜਾਂਚ ਕੈਂਪ

ਅੱਡਾ ਸਰਾਂ, 26 ਮਈ (ਹਰਜਿੰਦਰ ਸਿੰਘ ਮਸੀਤੀ)-ਪਿੰਡ ਮਸੀਤੀ ਵਿਖੇ ਸੈਣੀ ਵੈਲਫੇਅਰ ਸੁਸਾਇਟੀ ਵਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਅੱਖਾਂ ਦਾ ਅਤੇ ਹੋਮਿਓਪੈਥੀ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਗੁਰੂ ਨਾਨਕ ਆਈ ਹਸਪਤਾਲ ਅਹੀਆਪੁਰ ਟਾਂਡਾ ਉੜਮੁੜ ...

ਪੂਰੀ ਖ਼ਬਰ »

ਅੱਗ ਲੱਗਣ ਨਾਲ ਤੂੜੀ ਦੇ ਦੋ ਕੁੱਪ ਸੜੇ

ਗੜ੍ਹਸ਼ੰਕਰ, 26 ਮਈ (ਧਾਲੀਵਾਲ)-ਸਥਾਨਕ ਸ਼ਹਿਰ 'ਚ ਸ੍ਰੀ ਅਨੰਦਪੁਰ ਸਾਹਿਬ ਰੋਡ ਨਜ਼ਦੀਕ ਅੱਗ ਲੱਗਣ ਨਾਲ ਤੂੜੀ ਦੇ ਦੋ ਕੁੱਪ ਸੜ ਜਾਣ ਦੀ ਖ਼ਬਰ ਹੈ | ਇਕੱਤਰ ਜਾਣਕਾਰੀ ਅਨੁਸਾਰ ਸ੍ਰੀ ਅਨੰਦਪੁਰ ਸਾਹਿਬ ਰੋਡ 'ਤੇ ਸ਼ਨੀ ਮੰਦਿਰ ਨੂੰ ਜਾਂਦੇ ਰਸਤੇ ਵਿਚ ਪੈਂਦੇ ਖਾਲੀ ...

ਪੂਰੀ ਖ਼ਬਰ »

ਸ਼ਹੀਦੀ ਪੁਰਬ ਨੂੰ ਸਮਰਪਿਤ ਰਾਤ ਦੇ ਲੜੀਵਾਰ ਅਖੰਡ ਕੀਰਤਨ ਸਮਾਗਮ

ਹੁਸ਼ਿਆਰਪੁਰ, 26 ਮਈ (ਬਲਜਿੰਦਰਪਾਲ ਸਿੰਘ)-ਅਖੰਡ ਕੀਰਤਨੀ ਜਥਾ ਹੁਸ਼ਿਆਰਪੁਰ ਵਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਰਾਤ ਦੇ ਲੜੀਵਾਰ ਅਖੰਡ ਕੀਰਤਨ ਸਮਾਗਮਾਂ ਦੀ ਲੜੀ ਤਹਿਤ ਗੁਰਦੁਆਰਾ ਭਾਈ ਜੋਗਾ ਸਿੰਘ ਹੁਸ਼ਿਆਰਪੁਰ ...

ਪੂਰੀ ਖ਼ਬਰ »

ਸਮਾਜਿਕ ਤੰਦਾਂ ਮਜ਼ਬੂਤ ਕਰਨ 'ਚ ਸਫਲ ਹੋਈ ਹੁਸ਼ਿਆਰਪੁਰ ਦੀ 'ਸਾਂਝੀ ਰਸੋਈ'

ਹੁਸ਼ਿਆਰਪੁਰ, 26 ਮਈ (ਬਲਜਿੰਦਰਪਾਲ ਸਿੰਘ)-ਹੁਸ਼ਿਆਰਪੁਰ ਵਿਖੇ 'ਸਾਂਝੀ ਰਸੋਈ' ਨੇ ਆਪਣਾ ਇਕ ਸਾਲ ਸਫਲਤਾਪੂਰਵਕ ਮੁਕੰਮਲ ਕਰ ਲਿਆ ਹੈ | ਇੱਥੇ ਸਮਾਜ ਦਾ ਹਰੇਕ ਵਰਗ ਸੂਬੇ ਦੀ ਆਪਣੀ ਕਿਸਮ ਦੀ ਇਸ ਪਹਿਲੀ ਏਅਰ ਕੰਡੀਸ਼ਨ ਰਸੋਈ ਵਿਚ ਸਾਂਝੇ ਤੌਰ 'ਤੇ ਮਿਲ ਬੈਠ ਕੇ ਪੌਸ਼ਟਿਕ ...

ਪੂਰੀ ਖ਼ਬਰ »

ਤਜਿੰਦਰ ਸਿੰਘ ਧਾਮੀ ਦੇ ਲੰਡਨ ਕੌ ਾਸਲ ਦੇ ਮੇਅਰ ਬਣਨ 'ਤੇ ਪਿੰਡ ਧਾਮੀਆਂ 'ਚ ਖੁਸ਼ੀ ਦੀ ਲਹਿਰ

ਸ਼ਾਮਚੁਰਾਸੀ, 26 ਮਈ (ਗੁਰਮੀਤ ਸਿੰਘ ਖ਼ਾਨਪੁਰੀ)-ਪਿੰਡ ਧਾਮੀਆਂ ਕਲਾਂ ਦੇ ਜੰਮਪਲ ਜਿਹੜੇ ਕਿ ਸੰਨ 1962 ਤੋਂ ਯੂ. ਕੇ. ਵਿਚ ਰਹਿ ਰਹੇ ਸਨ, ਦੇ ਲੰਡਨ ਦੀ ਈਲਿੰਗ ਕੌਾਸਲ ਦੇ ਮੇਅਰ ਵਜੋਂ ਸਹੁੰ ਚੁੱਕਣ 'ਤੇ ਪਿੰਡ ਧਾਮੀਆਂ ਕਲਾਂ ਦੇ ਵਾਸੀਆਂ ਵਿਚ ਬੇਹੱਦ ਖੁਸ਼ੀ ਦੀ ਲਹਿਰ ਹੈ | ਇਸ ...

ਪੂਰੀ ਖ਼ਬਰ »

ਲੱਕੜ ਦੀ ਕਟਾਈ ਬੰਦ ਕਰਨ ਸਬੰਧੀ ਕਿਸਾਨਾਂ ਦੀ ਹੋਈ ਮੀਟਿੰਗ

ਹਰਿਆਣਾ, 26 ਮਈ (ਹਰਮੇਲ ਸਿੰਘ ਖੱਖ)- ਲੱਕੜ ਦੇ ਆੜਤੀਆਂ ਵਲੋਂ ਕਿਸਾਨਾਂ ਦੀ ਲੰਬੇ ਸਮੇਂ ਤੋਂ ਕੀਤੀ ਜਾਂਦੀ ਕਥਿਤ ਤੌਰ 'ਤੇ ਲੁੱਟ ਦੇ ਖਿਲਾਫ ਇਲਾਕੇ ਕਿਸਾਨਾਂ ਤੇ ਠੇਕੇਦਾਰਾਂ ਵਲੋਂ 1 ਜੂਨ ਤੋਂ ਅਣਮਿੱਥੇ ਸਮੇਂ ਤੱਕ ਲੱਕੜ ਕਟਾਈ ਬੰਦ ਕਰਕੇ ਅੱਡਾ ਭੀਖੋਵਾਲ ਵਿਖੇ ...

ਪੂਰੀ ਖ਼ਬਰ »

ਜ਼ਿਲ੍ਹਾ ਮਹਿਲਾ ਕਾਂਗਰਸ ਵਲੋਂ ਕੇਂਦਰ ਸਰਕਾਰ ਿਖ਼ਲਾਫ਼ ਰੋਸ ਪ੍ਰਦਰਸ਼ਨ

ਹੁਸ਼ਿਆਰਪੁਰ, 26 ਮਈ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਮਹਿਲਾ ਕਾਂਗਰਸ ਕਮੇਟੀ ਵਲੋਂ ਪ੍ਰਧਾਨ ਤਰਨਜੀਤ ਕੌਰ ਸੇਠੀ ਦੀ ਅਗਵਾਈ 'ਚ ਕੇਂਦਰ ਦੀ ਭਾਜਪਾ ਸਰਕਾਰ ਿਖ਼ਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਤਰਨਜੀਤ ਕੌਰ ਸੇਠੀ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ...

ਪੂਰੀ ਖ਼ਬਰ »

ਅੱਵਲ ਆਉਣ ਵਾਲੀ ਵਿਦਿਆਰਥਣ ਨੂੰ ਨਕਦ ਇਨਾਮ ਦਿੱਤਾ

ਹਰਿਆਣਾ, 26 ਮਈ (ਹਰਮੇਲ ਸਿੰਘ ਖੱਖ)-ਕਸਬਾ ਹਰਿਆਣਾ ਦੇ ਸਾਰੇ ਸਕੂਲਾਂ 'ਚੋਂ 10ਵੀ ਸ਼੍ਰੇਣੀ ਦੇ ਨਤੀਜੇ ਦੌਰਾਨ ਵੱਧ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਨੂੰ ਮਾ: ਅਮਰੀਕ ਸਿੰਘ ਨਾਗਰਾ ਵਲੋਂ 5100 ਰੁਪਏ ਦਾ ਨਕਦ ਇਨਾਮ ਦਿੱਤਾ ਜਾ ਰਿਹਾ ਹੈ, ਜਿਸ ਤਹਿਤ ਹੀ ਇਸ ਵਾਰ ਵੀ ਮਾਈ ...

ਪੂਰੀ ਖ਼ਬਰ »

ਲੜਕੀਆਂ ਦੀ ਸਿਹਤ ਤੇ ਸਫ਼ਾਈ ਮੁਹਿੰਮ ਤਹਿਤ ਸੈਮੀਨਾਰ

ਹਰਿਆਣਾ, 26 ਮਈ (ਖੱਖ)-ਮਾਈ ਭਗਵਤੀ ਸੀਨੀਅਰ ਸੈਕੰਡਰੀ ਸਕੂਲ ਹਰਿਆਣਾ ਵਿਖੇ ਸਿਹਤ ਤੇ ਸਫ਼ਾਈ ਮੁਹਿੰਮ ਤਹਿਤ ਸੈਮੀਨਾਰ ਪਿ੍ੰਸੀਪਲ ਸੁਸ਼ਮਾ ਕਾਲੀਆ ਦੀ ਅਗਵਾਈ 'ਚ ਕਰਵਾਇਆ ਗਿਆ | ਸੈਮੀਨਾਰ ਦਾ ਮੁੱਖ ਉਦੇਸ਼ ਲੜਕੀਆਂ ਦੀ ਮਹਾਂਵਾਰੀ ਦੌਰਾਨ ਸਿਹਤ ਅਤੇ ਸਫ਼ਾਈ ਦਾ ...

ਪੂਰੀ ਖ਼ਬਰ »

ਸਲੇਮਪੁਰ ਨੇ ਇਬਰਾਹੀਮਪੁਰ ਨੂੰ ਹਰਾ ਕੇ ਜਿੱਤਿਆ ਕ੍ਰਿਕਟ ਕੱਪ

ਗੜ੍ਹਸ਼ੰਕਰ, 26 ਮਈ (ਸੁਮੇਸ਼ ਬਾਲੀ)-ਪਿੰਡ ਇਬਰਾਹੀਮਪੁਰ ਬਗਵਾਂਈ ਵਿਖੇ ਸਕੋਰਪੀਅਨ ਸਪੋਰਟਸ ਕਲੱਬ ਵਲੋਂ ਦੂਜਾ ਕ੍ਰਿਕਟ ਕੱਪ ਕਰਵਾਇਆ ਗਿਆ | ਇਸ ਕ੍ਰਿਕਟ ਕੱਪ 'ਚ ਕੁੱਲ 45 ਟੀਮਾਂ ਨੇ ਖੇਡ ਦਾ ਪ੍ਰਦਰਸ਼ਨ ਕੀਤਾ | ਕ੍ਰਿਕਟ ਦੇ ਮੁੱਖ ਮੁਕਾਬਲੇ 'ਚ ਸਲੇਮਪੁਰ ਦੀ ਟੀਮ ...

ਪੂਰੀ ਖ਼ਬਰ »

ਪਿੰਡ ਬੇਰਛਾ ਵਿਖੇ ਬਾਬਾ ਘੜਾ ਦਾਸ ਜੀ ਨੂੰ ਸਮਰਪਿਤ ਤਿੰਨ ਰੋਜ਼ਾ ਜੋੜ ਮੇਲਾ ਸ਼ੁਰੂ

ਦਸੂਹਾ 26 ਮਈ (ਭੁੱਲਰ)-ਪਿੰਡ ਬੇਰਛਾ ਵਿਖੇ ਸੰਤ ਬਾਬਾ ਘੜਾ ਦਾਸ ਦੇ ਸਥਾਨ ਤਿੰਨ ਰੋਜ਼ਾ ਜੋੜ ਮੇਲਾ ਸ਼ਾਨੋ ਸ਼ੌਕਤ ਨਾਲ ਸ਼ੁਰੂ ਹੋ ਗਿਆ | ਅੱਜ ਸ੍ਰੀ ਅਖੰਡ ਸਾਹਿਬ ਰੱਖੇ ਗਏ ਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ | ਇਸ ਮੌਕੇ ਸਰਪੰਚ ਡਾ. ਸਤਪਾਲ ਸਿੰਘ ਬੇਰਛਾ ਨੇ ਦੱਸਿਆ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX