ਤਾਜਾ ਖ਼ਬਰਾਂ


ਅੱਜ ਦਾ ਵਿਚਾਰ
. . .  7 minutes ago
ਆਈਲਟਸ ਸੈਂਟਰ ਦੇ ਬਾਥਰੂਮ 'ਚੋਂ ਬੇਹੋਸ਼ੀ ਦੀ ਹਾਲਤ 'ਚ ਮਿਲਿਆ ਨੌਜਵਾਨ , ਹਸਪਤਾਲ 'ਚ ਮੌਤ
. . .  1 day ago
ਬਾਘਾ ਪੁਰਾਣਾ, 22 ਜੂਨ (ਬਲਰਾਜ ਸਿੰਗਲਾ)-ਬਾਘਾ ਪੁਰਾਣਾ ਦੀ ਕੋਟਕਪੂਰਾ ਸੜਕ ਉੱਪਰ ਸਥਿਤ ਪੈਟਰੋਲ ਪੰਪ ਦੇ ਸਾਹਮਣੇ ਆਈਲਟਸ ਸੈਂਟਰ ਦੇ ਬਾਥਰੂਮ 'ਚੋਂ ਇਕ ਨੌਜਵਾਨ ਮਜ਼ਦੂਰ ਨੂੰ ਅਤਿਅੰਤ ਨਾਜ਼ੁਕ ਬੇਹੋਸ਼ੀ ਦੀ ਹਾਲਤ ...
ਫੀਫਾ ਵਿਸ਼ਵ ਕੱਪ 2018 : ਬ੍ਰਾਜ਼ੀਲ ਨੇ ਕੋਸਟਾ ਰਿਕਾ ਨੂੰ 2-0 ਨਾਲ ਹਰਾਇਆ
. . .  1 day ago
ਹਰਿਆਣਾ 'ਚ 1 ਆਈ.ਏ.ਐਸ. ਅਤੇ 4 ਐਚ.ਸੀ.ਐਸ. ਅਧਿਕਾਰੀਆਂ ਦਾ ਤਬਾਦਲਾ
. . .  1 day ago
ਚੰਡੀਗੜ੍ਹ, 22 ਜੂਨ - ਹਰਿਆਣਾ ਸਰਕਾਰ ਨੇ ਇਕ ਆਈ.ਏ.ਐਸ. ਅਤੇ ਚਾਰ ਐਚ.ਸੀ.ਐਸ. ਅਧਿਕਾਰੀਆਂ ਦਾ ਤਬਾਦਲਾ ਕੀਤਾ ਹੈ।
ਅਮਿਤ ਸ਼ਾਹ ਨੇ ਹਰਿਆਣਾ ਦੇ ਭਾਜਪਾ ਆਗੂਆਂ ਨਾਲ ਕੀਤੀ ਬੈਠਕ
. . .  1 day ago
ਨਵੀਂ ਦਿੱਲੀ, 22 ਜੂਨ - ਭਾਜਪਾ ਪ੍ਰਧਾਨ ਅਮਿਤ ਸ਼ਾਹ ਨੇ ਹਰਿਆਣਾ ਦੇ ਭਾਜਪਾ ਆਗੂਆਂ ਨਾਲ ਬੈਠਕ ਕੀਤੀ। ਇਸ ਬੈਠਕ 'ਚ ਮੁੱਖ ਮੰਤਰੀ ਮਨੋਹਰ ਲਾਲ ਖੱਟਰ, ਅਨਿਲ ਵਿਜ, ਰਾਓ ਇੰਦਰਜੀਤ ਸਿੰਘ ਅਤੇ ਕ੍ਰਸ਼ਿਨ ਪਾਲ ਗੁਰਜਰ ਵੀ ਮੌਜੂਦ...
ਫੀਫਾ ਵਿਸ਼ਵ ਕੱਪ 2018 : ਅੱਧੇ ਸਮੇਂ ਤੱਕ ਬ੍ਰਾਜ਼ੀਲ 0, ਕੋਸਟਾਰਿਕਾ 0
. . .  1 day ago
ਜੰਮੂ-ਕਸ਼ਮੀਰ : ਰਾਜਪਾਲ ਦੇ ਸਲਾਹਕਾਰ ਵਿਜੈ ਕੁਮਾਰ ਨੇ ਕੀਤੀ ਸੁਰੱਖਿਆ ਸਥਿਤੀ ਦੀ ਸਮੀਖਿਆ
. . .  1 day ago
ਸ੍ਰੀਨਗਰ, 22 ਜੂਨ- ਸਾਬਕਾ ਆਈ. ਪੀ. ਐਸ. ਅਧਿਕਾਰੀ ਅਤੇ ਰਾਜਪਾਲ ਐਨ. ਐਨ. ਵੋਹਰਾ ਦੇ ਸਲਾਹਕਾਰ ਵਿਜੈ ਕੁਮਾਰ ਨੇ ਅੱਜ ਜੰਮੂ-ਕਸ਼ਮੀਰ 'ਚ ਸੁਰੱਖਿਆ ਸਥਿਤੀ ਦੀ ਸਮੀਖਿਆ ਕੀਤੀ। ਰਾਜਪਾਲ ਦੇ ਸਲਾਹਕਾਰ ਦੇ ਰੂਪ 'ਚ ਅਹੁਦਾ ਸੰਭਾਲਣ ਤੋਂ ਤੁਰੰਤ ਬਾਅਦ ਉਨ੍ਹਾਂ...
ਜੰਮੂ-ਕਸ਼ਮੀਰ : ਗ੍ਰੇਨੇਡ ਹਮਲੇ 'ਚ ਸੁਰੱਖਿਆ ਬਲਾਂ ਦੇ 9 ਜਵਾਨ ਜ਼ਖ਼ਮੀ
. . .  1 day ago
ਸ੍ਰੀਨਗਰ, 22 ਜੂਨ- ਦੱਖਣੀ ਕਸ਼ਮੀਰ ਦੇ ਤਰਾਲ 'ਚ ਅੱਜ ਦੁਪਹਿਰ ਨੂੰ ਅੱਤਵਾਦੀਆਂ ਵਲੋਂ ਕੀਤੇ ਗਏ ਗ੍ਰੇਨੇਡ ਹਮਲੇ 'ਚ ਸੁਰੱਖਿਆ ਬਲਾਂ ਦੇ 9 ਜਵਾਨ ਜ਼ਖ਼ਮੀ ਹੋਏ ਹਨ। ਅਧਿਕਾਰੀਆਂ ਨੇ ਦੱਸਿਆ ਕਿ ਅੱਤਵਾਦੀਆਂ ਨੇ ਤਰਾਲ ਦੇ ਮੁੱਖ ਚੌਕ 'ਚ ਸੁਰੱਖਿਆ ਬਲਾਂ ਦੇ ਗਸ਼ਤੀ ਦਲ 'ਤੇ...
ਪੰਜਾਬ ਦੇ ਪੇਂਡੂ ਇਲਾਕਿਆਂ 'ਚ ਬਿਜਲੀ ਹੋਈ ਮਹਿੰਗੀ
. . .  1 day ago
ਜਲੰਧਰ, 22 ਜੂਨ (ਸ਼ਿਵ)- ਪੰਜਾਬ ਸਰਕਾਰ ਵਲੋਂ ਡਿਊਟੀ ਵਧਾਏ ਜਾਣ ਦੇ ਕਾਰਨ ਪੇਂਡੂ ਇਲਾਕਿਆਂ 'ਚ ਬਿਜਲੀ ਮਹਿੰਗੀ ਕਰ ਦਿੱਤੀ ਗਈ ਹੈ...
ਜੰਮੂ-ਕਸ਼ਮੀਰ : ਰਾਜਪਾਲ ਵੋਹਰਾ ਦੇ ਘਰ ਸ਼ੁਰੂ ਹੋਈ ਸਰਬ ਦਲ ਬੈਠਕ
. . .  1 day ago
ਸ੍ਰੀਨਗਰ, 22 ਜੂਨ- ਜੰਮੂ-ਕਸ਼ਮੀਰ ਦੇ ਰਾਜਪਾਲ ਨਰਿੰਦਰ ਨਾਥ ਵੋਹਰਾ ਦੇ ਘਰ ਸਰਬ ਦਲ ਬੈਠਕ ਚੱਲ ਰਹੀ ਹੈ। ਇਸ ਬੈਠਕ 'ਚ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ, ਜੰਮੂ-ਕਸ਼ਮੀਰ 'ਚ ਕਾਂਗਰਸ ਪ੍ਰਧਾਨ ਜੀ. ਏ. ਮੀਰ ਅਤੇ ਭਾਜਪਾ ਨੇਤਾ ਸਤ ਸ਼ਰਮਾ ਵੀ ਹਾਜ਼ਰ ਹਨ...
3 ਜੁਲਾਈ ਤੱਕ ਵਧੀ ਲਾਲੂ ਪ੍ਰਸਾਦ ਯਾਦਵ ਦੀ ਅਸਥਾਈ ਜ਼ਮਾਨਤ ਦੀ ਮਿਆਦ
. . .  1 day ago
ਪਟਨਾ, 22 ਜੂਨ- ਚਾਰਾ ਘੋਟਾਲਾ ਮਾਮਲੇ 'ਚ ਸਜ਼ਾ ਯਾਫ਼ਤਾ ਰਾਸ਼ਟਰੀ ਜਨਤਾ ਦਲ ਦੇ ਮੁਖੀ ਅਤੇ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਲਾਲੂ ਪ੍ਰਸਾਦ ਯਾਦਵ ਨੂੰ ਰਾਂਚੀ ਹਾਈਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਨੇ ਉਨ੍ਹਾਂ ਦੀ ਅਸਥਾਈ ਜ਼ਮਾਨਤ ਦੀ ਮਿਆਦ ਤਿੰਨ ਜੁਲਾਈ ਤੱਕ...
ਧਰਮਿੰਦਰ ਪ੍ਰਧਾਨ ਨੇ ਜਰਮਨ ਦੀ ਸਿੱਖਿਆ ਅਤੇ ਖੋਜ ਮੰਤਰੀ ਨਾਲ ਕੀਤੀ ਮੁਲਾਕਾਤ
. . .  1 day ago
ਬਰਲਿਨ, 22 ਜੂਨ- ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਨੇ ਅੱਜ ਬਰਲਿਨ 'ਚ ਜਰਮਨ ਦੀ ਸਿੱਖਿਆ ਅਤੇ ਖੋਜ ਮੰਤਰੀ ਅਨਜਾ ਕਰਲੀਜ਼ੇਕ ਨਾਲ ਮੁਲਾਕਾਤ ਕੀਤੀ...
ਜੰਮੂ-ਕਸ਼ਮੀਰ : ਅੱਤਵਾਦੀਆਂ ਨੇ ਪੁਲਿਸ ਅਤੇ ਸੀ. ਆਰ. ਪੀ. ਐਫ. ਦੀ ਸਾਂਝੀ ਟੀਮ 'ਤੇ ਸੁੱਟਿਆ ਗ੍ਰੇਨੇਡ
. . .  1 day ago
ਸ੍ਰੀਨਗਰ, 22 ਜੂਨ- ਦੱਖਣੀ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਪੈਂਦੇ ਤਰਾਲ ਸ਼ਹਿਰ 'ਚ ਬੱਸ ਸਟੈਂਡ ਦੇ ਨਜ਼ਦੀਕ ਅੱਤਵਾਦੀਆਂ ਵਲੋਂ ਅੱਜ ਪੁਲਿਸ ਅਤੇ ਸੀ. ਆਰ. ਪੀ. ਐਫ. ਦੀ ਸਾਂਝੀ ਟੀਮ 'ਤੇ ਗ੍ਰੇਨੇਡ ਨਾਲ ਹਮਲਾ ਕਰਨ ਦੀ ਸੂਚਨਾ ਪ੍ਰਾਪਤ ਹੋਈ ਹੈ। ਇਸ ਹਮਲੇ 'ਚ ਕਿਸੇ ਤਰ੍ਹਾਂ...
ਨਸ਼ੇ ਦੇ ਟੀਕੇ ਲਾਉਣ ਕਾਰਨ ਦੋ ਨੌਜਵਾਨਾਂ ਦੀ ਮੌਤ
. . .  1 day ago
ਛੇਹਰਟਾ, 22 ਜੂਨ (ਵਡਾਲੀ)- ਆਮ ਆਦਮੀ ਪਾਰਟੀ ਦੇ ਛੇਹਰਟਾ ਸਰਕਲ ਦੇ ਪ੍ਰਧਾਨ ਮੋਤੀ ਲਾਲ ਦੇ ਇਕਲੋਤੇ ਪੁੱਤਰ ਅਤੇ ਉਸ ਦੇ ਦੋਸਤ (24) ਦੀ ਨਸ਼ੇ ਦੇ ਟੀਕੇ ਲਾਉਣ ਕਾਰਨ ਮੌਤ ਹੋ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਬੁੱਧਵਾਰ ਨੂੰ ਆਮ...
ਪਤਨੀ ਦੇ ਪ੍ਰੇਮ ਸੰਬੰਧਾਂ ਕਾਰਨ ਨੌਜਵਾਨ ਦਾ ਕਤਲ
. . .  1 day ago
ਭਿੱਖੀ ਵਿੰਡ, 22 ਜੂਨ (ਸੁਰਜੀਤ ਕੁਮਾਰ ਬੌਬੀ) - ਅੱਜ ਪੁਲਿਸ ਥਾਣਾ ਭਿੱਖੀ ਵਿੰਡ ਅਧੀਨ ਆਉਂਦੇ ਪਿੰਡ ਮਾੜੀ ਨੋ ਆਬਾਦ ਵਿਖੇ ਬੀਤੀ ਰਾਤ ਇਕ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ ਮ੍ਰਿਤਕ ਲਵਪ੍ਰੀਤ ਸਿੰਘ (24) ਦੀ ਪਤਨੀ ਦੇ...
400 ਗ੍ਰਾਮ ਨਸ਼ੀਲਾ ਪਾਊਡਰ, ਪਿਸਤੌਲ ਤੇ ਨਗਦੀ ਸਮੇਤ ਦੋ ਕਾਬੂ
. . .  1 day ago
ਸੁਨਾਮ 'ਚ ਮੂਧੇ ਮੂੰਹ ਡਿੱਗਿਆ ਨਗਰ ਕੌਂਸਲ ਦੇ ਪ੍ਰਧਾਨ ਖਿਲਾਫ ਲਿਆਂਦਾ ਬੇਭਰੋਸਗੀ ਮਤਾ
. . .  1 day ago
ਪਰਵੇਜ਼ ਮੁਸ਼ੱਰਫ ਨੇ ਸਿਆਸੀ ਪਾਰਟੀ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  1 day ago
ਸੁਖਦੇਵ ਸਿੰਘ ਢੀਂਡਸਾ ਨੂੰ ਮਿਲਿਆ ਜੋਧਪੁਰ ਮੁਆਵਜ਼ਾ ਕੇਸ ਨਾਲ ਸਬੰਧਿਤ ਸਿੰਘਾਂ ਦਾ ਵਫ਼ਦ
. . .  1 day ago
ਕਾਂਗਰਸੀ ਆਗੂ ਦੇ ਬਿਆਨ ਦੀ ਰਵੀ ਸ਼ੰਕਰ ਪ੍ਰਸਾਦ ਨੇ ਕੀਤੀ ਆਲੋਚਨਾ
. . .  1 day ago
ਵਿਧਾਇਕ ਸੰਦੋਆ ਤੇ ਹਮਲਾ ਕਰਨ ਵਾਲੇ ਚਾਰ ਦਿਨਾਂ ਪੁਲਿਸ ਰਿਮਾਂਡ 'ਤੇ
. . .  1 day ago
ਬੰਬ ਦੀ ਸੂਚਨਾ ਮਿਲਣ 'ਤੇ ਲੰਡਨ ਦੇ ਚੈਰਿੰਗ ਸਟੇਸ਼ਨ ਨੂੰ ਕਰਵਾਇਆ ਗਿਆ ਖਾਲੀ
. . .  1 day ago
5 ਕਰੋੜ ਦੀ ਹੈਰੋਇਨ ਸਮੇਤ ਦੋਸ਼ੀ ਕਾਬੂ
. . .  1 day ago
ਮੁਠਭੇੜ 'ਚ ਚਾਰ ਅੱਤਵਾਦੀ ਢੇਰ
. . .  1 day ago
ਕੈਨੇਡਾ 'ਚ ਪੰਜਾਬੀ ਮੁੰਡਿਆਂ ਦੀਆਂ ਲੜਾਈਆਂ ਬਣ ਰਹੀਆਂ ਹਨ ਚਰਚਾ ਦਾ ਵਿਸ਼ਾ
. . .  1 day ago
ਭਾਰਤੀ ਕ੍ਰਿਕਟ ਕੰਟਰੋਲ ਬੋਰਡ ਦੀ ਬੈਠਕ 'ਚ ਸੌਰਵ ਗਾਂਗੁਲੀ ਸ਼ਾਮਲ
. . .  1 day ago
ਸ੍ਰੀਨਗਰ ਅਤੇ ਅਨੰਤਨਾਗ 'ਚ ਇੰਟਰਨੈੱਟ ਸੇਵਾਵਾਂ ਬੰਦ
. . .  1 day ago
ਭਾਜਪਾ ਨੇਤਾ ਸਰੋਜ ਪਾਂਡੇ ਨੇ ਰਾਹੁਲ ਗਾਂਧੀ ਨੂੰ ਕਿਹਾ 'ਮੰਦਬੁੱਧੀ'
. . .  1 day ago
ਅੱਤਵਾਦੀਆਂ ਨਾਲ ਮੁਠਭੇੜ 'ਚ ਇੱਕ ਪੁਲਿਸ ਜਵਾਨ ਸ਼ਹੀਦ, ਦੋ ਨਾਗਰਿਕ ਜ਼ਖ਼ਮੀ : ਐਸ. ਪੀ. ਵੈਦ
. . .  1 day ago
ਕਾਂਗਰਸ ਦੇ ਨੇਤਾ ਸੋਜ਼ ਦਾ ਬਿਆਨ, ਕਿਹਾ- ਆਜ਼ਾਦੀ ਚਾਹੁੰਦੇ ਹਨ ਕਸ਼ਮੀਰੀ
. . .  1 day ago
ਸੁਰੱਖਿਆ ਬਲਾਂ ਨਾਲ ਮੁਠਭੇੜ 'ਚ ਦੋ ਅੱਤਵਾਦੀ ਢੇਰ
. . .  1 day ago
10 ਸਾਲਾਂ ਬੱਚੇ ਦੇ ਸਿਰ 'ਚ ਮਾਰੀ ਗੋਲੀ
. . .  1 day ago
ਜਸਟਿਸ ਚੇਲਮੇਸ਼ਵਰ ਅੱਜ ਸੁਪਰੀਮ ਕੋਰਟ ਤੋਂ ਹੋਣਗੇ ਸੇਵਾ ਮੁਕਤ
. . .  1 day ago
ਅੱਤਵਾਦੀਆਂ ਤੇ ਜਵਾਨਾਂ ਵਿਚਾਲੇ ਮੁੱਠਭੇੜ
. . .  about 1 hour ago
ਰਾਸ਼ਟਰਪਤੀ ਕਿਊਬਾ ਪੁੱਜੇ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 14 ਜੇਠ ਸੰਮਤ 550
ਿਵਚਾਰ ਪ੍ਰਵਾਹ: ਕੇਵਲ ਭਲਾ ਸੋਚੋ ਹੀ ਨਾ, ਭਲਾ ਕਰੋ ਵੀ। -ਥੋਰੋ
  •     Confirm Target Language  

ਅੰਮ੍ਰਿਤਸਰ

ਸ਼ਵੇਤ ਮਲਿਕ ਦੇ ਘਰ ਦਾ ਘਿਰਾਓ ਕਰਨ ਗਏ ਐੱਨ. ਐੱਸ. ਯੂ. ਦੇ ਆਗੂ ਪੁਲਿਸ ਨੇ ਹਿਰਾਸਤ 'ਚ ਲਏ

ਅੰਮਿ੍ਤਸਰ, 26 ਮਈ (ਰੇਸ਼ਮ ਸਿੰਘ)- ਕਾਂਗਰਸ ਪੱਖੀ ਨੈਸ਼ਨਲ ਸਟੂਡੈਂਟ ਯੂਨੀਅਨ ਦੇ ਆਗੂਆਂ ਤੇ ਵਰਕਰਾਂ ਨੂੰ ਪੁਲਿਸ ਨੇ ਇੱਥੇ ਉਸ ਵੇਲੇ ਹਿਰਾਸਤ 'ਚ ਲੈ ਲਿਆ, ਜਦੋਂ ਉਹ ਭਾਜਪਾ ਦੇ ਸੂਬਾ ਪ੍ਰਧਾਨ ਤੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਦੇ ਘਰ ਦਾ ਘਿਰਾਓ ਕਰਨ ਲਈ ਜਾ ਰਹੇ ਸਨ | ਪੁਲਿਸ ਨੇ ਉਨ੍ਹਾਂ ਨੂੰ ਥਾਣੇ ਜਾ ਕੇ ਛੱਡ ਦਿੱਤਾ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਦੇ ਅਸਫ਼ਲ ਰਹਿਣ 'ਤੇ ਐੱਨ. ਐੱਸ. ਯੂ. ਦੇ ਆਗੂ ਤੇ ਵਰਕਰ ਇੱਥੇ ਕਚਿਹਰੀ ਰੋਡ ਸਥਿਤ ਉਕਤ ਭਾਜਪਾ ਪ੍ਰਧਾਨ ਦੇ ਘਰ ਮੂਹਰੇ ਰੋਸ ਧਰਨਾ ਲਾਉਣ ਲਈ ਪੁੱਜੇ ਸਨ, ਜਿਨ੍ਹਾਂ ਨੇ ਹੱਥਾਂ 'ਚ ਝੰਡੇ ਫੜੇ ਹੋਏ ਸਨ ਜਦਕਿ ਪੁਲਿਸ ਉੱਥੇ ਪਹਿਲਾਂ ਹੀ ਤਿਆਰ ਖੜੀ ਸੀ | ਭਾਵੇਂ ਕਿ ਉਨ੍ਹਾਂ ਪੁਲਿਸ ਨੂੰ ਕਿਹਾ ਕਿ ਉਹ ਸ਼ਾਂਤਮਈ ਰੋਸ ਪ੍ਰਦਰਸ਼ਨ ਕਰਨਗੇ ਪਰ ਪੁਲਿਸ ਉਨ੍ਹਾਂ ਨੂੰ ਬੱਸ 'ਚ ਬਿਠਾ ਕੇ ਥਾਣੇ ਲੈ ਗਈ ਅਤੇ ਉਹ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ ਕਰਦੇ ਰਹੇ |

ਅਣਪਛਾਤੇ ਵਾਹਨ ਦੀ ਲਪੇਟ 'ਚ ਆਏ ਅਣਪਛਾਤੇ ਵਿਅਕਤੀ ਦੀ ਮੌਤ

ਨਵਾਂ ਪਿੰਡ, 26 ਮਈ (ਜਸਪਾਲ ਸਿੰਘ)-ਅੰਮਿ੍ਤਸਰ-ਮਹਿਤਾ ਮੁੱਖ ਮਾਰਗ 'ਤੇ ਪਿੰਡ ਛਾਪਾ ਰਾਮ ਸਿੰਘ ਵਿਖੇ ਕਿਸੇ ਅਣਪਛਾਤੇ ਵਾਹਨ ਵਲੋਂ ਮਾਰੀ ਗਈ ਟੱਕਰ ਨਾਲ 40-45 ਸਾਲਾ ਅਣਪਛਾਤੇ ਵਿਅਕਤੀ ਦੀ ਮੌਤ ਹੋ ਗਈ | ਮੌਕੇ 'ਤੇ ਪੁਲਿਸ ਪਾਰਟੀ ਨਾਲ ਪਹੁੰਚੇ ਪੁਲਿਸ ਚੌਾਕੀ ਇੰਚਾਰਜ ...

ਪੂਰੀ ਖ਼ਬਰ »

ਵੱਖ-ਵੱਖ ਸਕੂਲਾਂ ਦਾ ਸ਼ਾਨਦਾਰ ਰਿਹਾ ਸੀ. ਬੀ. ਐੱਸ. ਈ. ਦੀ 12ਵੀਂ ਦੀ ਪ੍ਰੀਖਿਆ ਦਾ ਨਤੀਜਾ

ਅੰਮਿ੍ਤਸਰ, 26 ਮਈ (ਜੱਸ)- ਸੀ. ਬੀ. ਐੱਸ. ਈ. ਵਲੋਂ ਅੱਜ 12ਵੀਂ ਜਮਾਤ ਦਾ ਨਤੀਜਾ ਐਲਾਨੇ ਜਾਣ ਉਪਰੰਤ ਵੱਖ- ਵੱਖ ਸਕੂਲਾਂ 'ਚ ਅੱਜ ਸ਼ਾਮ ਤੱਕ ਰੌਣਕਾਂ ਰਹੀਆਂ | ਸਥਾਨਕ ਸਪਰਿੰਗ ਡੇਲ ਸੀਨੀਅਰ ਸਕੂਲ ਵਿਖੇ ਵੀ ਉਸ ਵੇਲੇ ਖ਼ੁਸ਼ੀ ਦਾ ਮਾਹੌਲ ਬਣਿਆ ਜਦੋਂ ਸੀ. ਬੀ. ਐੱਸ. ਈ. ਦਾ ...

ਪੂਰੀ ਖ਼ਬਰ »

ਭਾਜਪਾ ਜ਼ਿਲ੍ਹਾ ਦਿਹਾਤੀ ਵਰਕਰਾਂ ਨੇ ਮੋਦੀ ਸਰਕਾਰ ਦੇ 4 ਸਾਲਾਂ ਨੂੰ ਸਮਰਪਿਤ ਰੈਲੀ ਕੱਢੀ

ਅਜਨਾਲਾ, 26 ਮਈ (ਐੱਸ. ਪ੍ਰਸ਼ੋਤਮ)- ਸਥਾਨਕ ਸ਼ਹਿਰ 'ਚ ਮੰਦਿਰ ਮਾਤਾ ਰਾਣੀ ਕੰਪਲੈਕਸ ਵਿਖੇ ਕੇਂਦਰੀ ਮੋਦੀ ਸਰਕਾਰ ਦੇ 4 ਸਾਲ ਕਾਰਜਕਾਲ ਨੂੰ ਸਮਰਪਿਤ ਭਾਜਪਾ ਜ਼ਿਲ੍ਹਾ ਦਿਹਾਤੀ ਦੇ ਕਾਰਕੁੰਨਾਂ ਤੇ ਆਗੂਆਂ ਵਲੋਂ ਰੈਲੀ ਕੱਢੀ ਗਈ | ਰੈਲੀ ਦੌਰਾਨ ਮੋਦੀ ਸਰਕਾਰ ਦੇ ਹੱਕ 'ਚ ...

ਪੂਰੀ ਖ਼ਬਰ »

ਇੰਡੀਅਨ ਮੈਡੀਕਲ ਐਸੋਸੀਏਸ਼ਨ ਵਲੋਂ ਕੈਂਸਰ 'ਤੇ ਕਰਵਾਏ ਸੈਮੀਨਾਰ 'ਚ ਮਾਹਿਰਾਂ ਨੇ ਕੀਤੀ ਸ਼ਿਰਕਤ

ਅੰਮਿ੍ਤਸਰ, 26 ਮਈ (ਰੇਸ਼ਮ ਸਿੰਘ)- ਇੰਡੀਅਨ ਮੈਡੀਕਲ ਐਸੋਸੀਏਸ਼ਨ ਵਲੋਂ ਰਾਜੀਵ ਗਾਂਧੀ ਕੈਂਸਰ ਇੰਸਟੀਚਿਊਟ ਦਿੱਲੀ ਦੇ ਸਹਿਯੋਗ ਨਾਲ ਕਰਵਾਏ ਕੈਂਸਰ 'ਤੇ ਕਰਵਾਏ ਸੈਮੀਨਾਰ 'ਚ ਆਈ. ਐੱਮ. ਏ. ਦੇ ਪ੍ਰਧਾਨ ਤੇ ਪ੍ਰਸਿੱਧ ਨਿਊਰੋਲੌਜਿਸਟ ਡਾ. ਅਸ਼ੋਕ ਉੱਪਲ ਨੇ ਕਿਹਾ ਕਿ ਜੇਕਰ ...

ਪੂਰੀ ਖ਼ਬਰ »

ਸਰੋਤਾ ਬੇਢੰਗੇ ਸੰਗੀਤ ਨੂੰ ਅਸਵੀਕਾਰ ਕਰਨ- ਪ੍ਰਸੁਨ ਜੋਸ਼ੀ

ਅੰਮਿ੍ਤਸਰ, 26 ਮਈ (ਸੁਰਿੰਦਰ ਕੋਛੜ)- ਜੇਕਰ ਦਰਸ਼ਕ ਤੇ ਸਰੋਤਾ ਬੇਮਤਲਬ ਤੇ ਬੇਢੰਗੇ ਸੰਗੀਤ ਨੂੰ ਅਸਵੀਕਾਰ ਕਰਨਾ ਸ਼ੁਰੂ ਕਰ ਦੇਣ ਤਾਂ ਸੰਗੀਤ ਦੇ ਖੇਤਰ 'ਚ ਬਹੁਤ ਵੱਡਾ ਬਦਲਾਅ ਆ ਸਕਦਾ ਹੈ ਅਤੇ ਇਹ ਬਦਲਾਅ ਸਿਰਫ਼ ਸਰੋਤਾ ਹੀ ਲਿਆ ਸਕਦੇ ਹਨ | ਇਹ ਸ਼ਬਦ ਹਿੰਦੀ ਕਵੀ, ਲੇਖਕ, ...

ਪੂਰੀ ਖ਼ਬਰ »

ਗਾਰਡਨ ਐਵੀਨਿਊ (ਖੈਰਾਂਬਾਦ ਰੋਡ) ਦੇ ਵਸਨੀਕਾਂ ਵਲੋਂ ਸੜਕ 'ਤੇ ਸੀਵਰੇਜ ਪਾ ਰਹੇ ਠੇਕੇਦਾਰ ਤੇ ਐਕਸੀਅਨ ਿਖ਼ਲਾਫ਼ ਨਾਅਰੇਬਾਜ਼ੀ

ਰਾਜਾਸਾਂਸੀ, 26 ਮਈ (ਹਰਦੀਪ ਸਿੰਘ ਖੀਵਾ)- ਅੰਮਿ੍ਤਸਰ-ਅਜਨਾਲ ਮਾਰਗ 'ਤੇ ਸਥਿਤ ਚੌਾਕ ਮੀਰਾਂਕੋਟ ਦੀ ਨੇੜਲੀ ਗ੍ਰਾਮ ਪੰਚਾਇਤ ਸੁੰਦਰ ਨਗਰ ਦੀ ਆਬਦੀ ਗਾਰਡਨ ਐਵੀਨਿਊ (ਖੈਰਾਂਬਦ ਰੋਡ) ਦੇ ਵਸਨੀਕਾਂ ਵਲੋਂ ਖੈਰਾਂਬਾਦ ਪਿੰਡ ਤੋਂ ਮੇਨ ਰੋਡ ਤੱਕ ਚਲਦੀ ਸੜਕ ਵਿਚ ਸੀਵਰੇਜ਼ ...

ਪੂਰੀ ਖ਼ਬਰ »

ਭਗਤ ਪੂਰਨ ਸਿੰਘ ਦੇ 114ਵੇਂ ਜਨਮ ਦਿਹਾੜੇ ਮੌਕੇ ਅੰਤਰ ਸਕੂਲ ਭਾਸ਼ਣ ਮੁਕਾਬਲੇ 28 ਨੂੰ

ਮਾਨਾਂਵਾਲਾ, 26 ਮਈ (ਗੁਰਦੀਪ ਸਿੰਘ ਨਾਗੀ)-ਆਲ ਿਾੲੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਅੰਮਿ੍ਤਸਰ ਵਲੋਂ ਪਿੰਗਲਵਾੜਾ ਸੰਸਥਾ ਦੇ ਬਾਨੀ ਤੇ ਯੁੱਗਪੁਰਸ਼ ਭਗਤ ਪੂਰਨ ਸਿੰਘ ਦੇ 114ਵੇਂ ਜਨਮ ਦਿਹਾੜੇ ਮੌਕੇ ਮਾਤਾ ਮਹਿਤਾਬ ਕੌਰ ਹਾਲ ਮਾਨਾਂਵਾਲਾ ਵਿਖੇ 28 ਮਈ ਨੂੰ ...

ਪੂਰੀ ਖ਼ਬਰ »

ਧਰਮਸ਼ਾਲਾ ਦੀ ਬਿਜਲੀ ਚੋਰੀ ਫੜੀ ਜਾਣ 'ਤੇ 12 ਲੱਖ ਜੁਰਮਾਨਾ

ਅੰਮਿ੍ਤਸਰ, 26 ਮਈ (ਰੇਸ਼ਮ ਸਿੰਘ)- ਇੱਥੇ ਇਕ ਧਰਮਸ਼ਾਲਾ 'ਚ ਬਿਜਲੀ ਚੋਰੀ ਫੜੇ੍ਹ ਜਾਣ 'ਤੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਵਲੋਂ 12 ਲੱਖ ਦਾ ਜੁਰਮਾਨਾ ਠੋਕੇ ਜਾਣ ਦੀ ਖਬਰ ਮਿਲੀ ਹੈ | ਇਹ ਜੁਰਮਾਨਾ ਐਾਟੀ ਪਾਵਰ ਥੈਫਟ ਵਲੋਂ ਕੀਤਾ ਗਿਆ ਹੈ ਅਤੇ ਪਰਚਾ ਦਰਜ ਕਰਨ ਦੀ ...

ਪੂਰੀ ਖ਼ਬਰ »

ਮਹਿਲਾ ਕਾਂਗਰਸ ਵਲੋਂ ਕੇਂਦਰ ਸਰਕਾਰ ਿਖ਼ਲਾਫ਼ ਰੋਸ ਪ੍ਰਦਰਸ਼ਨ

ਛੇਹਰਟਾ, 26 ਮਈ (ਵਡਾਲੀ)¸ ਜ਼ਿਲ੍ਹਾ ਪ੍ਰਧਾਨ ਮਹਿਲਾ ਕਾਂਗਰਸ ਅੰਮਿ੍ਤਸਰ ਦਿਹਾਤੀ ਦੀ ਪ੍ਰਧਾਨ ਸਵਿੰਦਰ ਕੌਰ ਬੋਪਾਰਾਏ ਦੀ ਅਗਵਾਈ ਹੇਠ ਸੈਂਕੜੇ ਕਾਂਗਰਸੀ ਮਹਿਲਾ ਵਰਕਰਾਂ ਵਲੋਂ ਮੋਹਨੀ ਪਾਰਕ ਵਿਖੇ ਡੀਜਲ ਤੇ ਪੈਟਰੋਲ ਦੀਆਂ ਕੀਮਤਾਂ 'ਚ ਕੀਤੇ ਬੇਤਹਾਸ਼ਾ ਵਾਧੇ ...

ਪੂਰੀ ਖ਼ਬਰ »

ਮਾਂ ਦਾ ਕਤਲ ਕਰਨ ਵਾਲਾ ਅਦਾਲਤ 'ਚ ਪੇਸ਼, 2 ਦਿਨ ਦਾ ਪੁਲਿਸ ਰਿਮਾਂਡ ਮਿਲਿਆ

ਬਾਬਾ ਬਕਾਲਾ ਸਾਹਿਬ/ ਸਠਿਆਲਾ/ਬੁਤਾਲਾ, 26 ਮਈ (ਰਾਜਨ, ਸਫਰੀ, ਬੁਤਾਲਾ)¸ ਬੀਤੇ ਦਿਨੀਂ ਪਿੰਡ ਸਠਿਆਲਾ ਵਿਖੇ ਇਕ ਮਤਰੇਏ ਪੁੱਤ ਨੇ ਸੁੱਤੀ ਮਈ ਮਾਂ ਨੂੰ ਕਿਰਚ ਨਾਲ ਹਮਲਾ ਕਰਕੇ ਕਤਲ ਕਰ ਦਿੱਤਾ ਸੀ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ ਸੀ, ਨੂੰ ਅੱਜ ਸਬ ਡਵੀਜਨ ਬਾਬਾ ਬਕਾਲਾ ...

ਪੂਰੀ ਖ਼ਬਰ »

ਅੰਮਿ੍ਤਸਰ-ਨਾਂਦੇੜ ਵਿਚਾਲੇ ਚੱਲਣ ਵਾਲੀ ਸੱਚਖੰਡ ਐਕਸਪ੍ਰੈੱਸ ਦੇ ਡੱਬਿਆਂ 'ਚ ਹੋਵੇਗਾ ਬਦਲਾਅ

ਅੰਮਿ੍ਤਸਰ, 26 ਮਈ (ਹਰਜਿੰਦਰ ਸਿੰਘ ਸ਼ੈਲੀ)¸ ਭਾਰਤੀ ਰੇਲਵੇ ਵਲੋਂ ਅੰਮਿ੍ਤਸਰ-ਨਾਂਦੇੜ ਵਿਚਾਲੇ ਚਲਾਈ ਜਾਣ ਵਾਲੀ ਸੱਚਖੰਡ ਐਕਸਪ੍ਰੈੱਸ ਦੇ ਡੱਬਿਆਂ ਦੀ ਅੰਦਰੋਂ-ਬਾਹਰੋਂ ਦਿੱਖ 'ਚ ਬਦਲਾਅ ਲਈ ਯਤਨ ਕੀਤੇ ਜਾ ਰਹੇ ਹਨ ਅਤੇ ਇਸੇ ਜੂਨ 'ਚ ਇਸ ਰੇਲਗੱਡੀ ਦੇ ਡੱਬਿਆਂ 'ਚ ...

ਪੂਰੀ ਖ਼ਬਰ »

ਡਾ. ਪ੍ਰਤਿਭਾ ਸਿੰਘੀ ਵਲੋਂ ਓ.ਪੀ.ਡੀ. ਸੇਵਾਵਾਂ ਸ਼ੁਰੂ

ਅੰਮਿ੍ਤਸਰ, 26 ਮਈ (ਅ.ਬ.)-ਮੇਦਾਂਤਾ ਦਿ ਮੈਡੀਸਿਟੀ, ਮਲਟੀ ਸੁਪਰ ਸਪੈਸ਼ਲਿਸਟ ਹਸਪਤਾਲ, ਗੁੜਗਾਓ ਦੇ ਬੱਚਿਆਂ ਦੇ ਦਿਮਾਗ ਤੇ ਸਰੀਰਕ ਵਿਕਾਸ ਦੇ ਰੋਗਾਂ ਦੇ ਸੁਪਰ ਸੁਪਰ ਸਪੈਸ਼ਲਿਸਟ ਡਾ. ਪ੍ਰਤਿਭਾ ਸਿੰਘੀ ਨੇ ਆਪਣੀ ਓ.ਪੀ.ਡੀ. ਸੁਵਿਧਾ ਅੰਮਿ੍ਤਸਰ ਦੇ ਅਦਲਖਾ ਹਸਪਤਾਲ, ...

ਪੂਰੀ ਖ਼ਬਰ »

ਸ੍ਰੀ ਹੇਮਕੁੰਟ ਸਾਹਿਬ ਦੇ ਰਸਤਿਆਂ 'ਚ ਲੰਗਰ ਲਗਾਉਣ ਲਈ ਅਜਨਾਲਾ ਤੋਂ ਰਸਦਾਂ ਸਮੇਤ ਸੇਵਾਦਾਰਾਂ ਦਾ ਪਹਿਲਾ ਜਥਾ ਰਵਾਨਾ

ਅਜਨਾਲਾ, 26 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਦਸਵੇਂ ਪਾਤਿਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪੂਰਬਲੇ ਤਪ ਅਸਥਾਨ ਸ੍ਰੀ ਹੇਮਕੁੰਟ ਸਾਹਿਬ ਜੀ ਦੇ ਦਰਸ਼ਨ ਦੀਦਾਰੇ ਕਰਨ ਕਰਨ ਲਈ ਦੇਸ਼ ਵਿਦੇਸ਼ ਤੋਂ ਜਾ ਰਹੀਆਂ ਸੰਗਤਾਂ ਲਈ ਸ੍ਰੀ ਹੇਮਕੁੰਟ ਸੇਵਾ ਸੁਸਾਇਟੀ ...

ਪੂਰੀ ਖ਼ਬਰ »

ਸ਼ਾਹਕੋਟ ਚੋਣ ਕਾਂਗਰਸ ਦੇ ਸਿਆਸੀ ਤਾਬੂਤ 'ਚ ਹੋਵੇਗੀ ਆਖਰੀ ਮੇਖ-ਡਾ: ਵੇਰਕਾ

ਨਵਾਂ ਪਿੰਡ, 26 ਮਈ (ਜਸਪਾਲ ਸਿੰਘ)-ਸਾਬਕਾ ਵਿਧਾਇਕ ਡਾ: ਦਲਬੀਰ ਸਿੰਘ ਵੇਰਕਾ ਵਲੋਂ 28 ਮਈ ਨੂੰ ਸ਼ਾਹ ਕੋਟ ਦੀ ਹੋਣ ਜਾ ਰਹੀ ਜਿਮਨੀ ਚੋਣ 'ਚ ਜਿੱਥੇ ਅਕਾਲੀ ਉਮੀਦਵਾਰ ਦੀ ਜਿੱਤ ਯਕੀਨਨ ਦੱਸੀ ਗਈ, ਉੱਥੇੇ ਹੀ ਉਨ੍ਹਾਂ ਕਾਂਗਰਸ ਉਮੀਦਵਾਰ ਦੀ ਹੋਣ ਵਾਲੀ ਵੱਡੀ ਹਾਰ ਨੂੰ ...

ਪੂਰੀ ਖ਼ਬਰ »

ਸ੍ਰੀ ਹੇਮਕੁੰਟ ਸਾਹਿਬ ਦੇ ਰਸਤਿਆਂ 'ਚ ਲੰਗਰ ਲਗਾਉਣ ਲਈ ਅਜਨਾਲਾ ਤੋਂ ਰਸਦਾਂ ਸਮੇਤ ਸੇਵਾਦਾਰਾਂ ਦਾ ਪਹਿਲਾ ਜਥਾ ਰਵਾਨਾ

ਅਜਨਾਲਾ, 26 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਦਸਵੇਂ ਪਾਤਿਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪੂਰਬਲੇ ਤਪ ਅਸਥਾਨ ਸ੍ਰੀ ਹੇਮਕੁੰਟ ਸਾਹਿਬ ਜੀ ਦੇ ਦਰਸ਼ਨ ਦੀਦਾਰੇ ਕਰਨ ਕਰਨ ਲਈ ਦੇਸ਼ ਵਿਦੇਸ਼ ਤੋਂ ਜਾ ਰਹੀਆਂ ਸੰਗਤਾਂ ਲਈ ਸ੍ਰੀ ਹੇਮਕੁੰਟ ਸੇਵਾ ਸੁਸਾਇਟੀ ...

ਪੂਰੀ ਖ਼ਬਰ »

ਆਰ.ਐਮ.ਪੀ ਆਈ. ਵਰਕਰਾਂ ਨੇ ਬਾਜ਼ਾਰ 'ਚ ਰੋਸ ਮਾਰਚ ਕਰਕੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ

ਅਜਨਾਲਾ, 26 ਮਈ (ਐਸ. ਪ੍ਰਸ਼ੋਤਮ)¸ਅੱਜ ਸ਼ਹਿਰ ਦੇ ਬਜ਼ਾਰਾਂ 'ਚ ਅਤਿ ਦੀ ਗਰਮੀ 'ਚ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ.ਆਈ.) ਦੀ ਤਹਿਸੀਲ ਅਜਨਾਲਾ ਇਕਾਈ ਦੇ ਸੈਂਕੜੇ ਕਾਰਕੁੰਨਾਂ ਤੇ ਹਮਦਰਦਾਂ ਨੇ ਮੋਦੀ ਸਰਕਾਰ ਦੇ 4 ਸਾਲ ਪੂਰੇ ਹੋਣ ਦੇ ਕਾਰਜਕਾਲ ਨੂੰ ਲੋਕਾਂ ...

ਪੂਰੀ ਖ਼ਬਰ »

ਅੰਮਿ੍ਤਸਰ ਇੰਜੀਨੀਅਰਿੰਗ ਕਾਲਜ 'ਚ ਸੈਸ਼ਨ-2018 ਤੋਂ ਫਾਰਮੇਸੀ ਦੇ 2 ਨਵੇਂ ਕੋਰਸ ਹੋਣਗੇ ਆਰੰਭ

ਮਾਨਾਂਵਾਲਾ, 26 ਮਈ (ਗੁਰਦੀਪ ਸਿੰਘ ਨਾਗੀ)- ਖੁਦਮੁਖਤਿਆਰ (ਆਟੋਨਮਸ), ਨੈਕ ਤੋਂ ਏ ਗ੍ਰੇਡ ਮਾਨਤਾ ਪ੍ਰਾਪਤ ਤੇ ਐੱਨ. ਬੀ. ਏ. ਐਕਰੀਡਿਏਟਡ ਸੰਸਥਾ ਅੰਮਿ੍ਤਸਰ ਕਾਲਜ ਆਫ਼ ਇੰਜੀਨੀਅਰਿੰਗ ਐਾਡ ਟੈਕਨਾਲੌਜੀ, ਅੰਮਿ੍ਤਸਰ ਨੇ ਫ਼ਾਰਮੇਸੀ ਦੇ ਖੇਤਰ 'ਚ ਕਦਮ ਰੱਖਦਿਆਂ ਬੀ. ...

ਪੂਰੀ ਖ਼ਬਰ »

ਰੇਲਵੇ ਸਟੇਸ਼ਨ 'ਤੇ ਸਥਿਤ ਆਰ. ਪੀ. ਐੱਫ. ਥਾਣੇ ਦੇ ਪਿਛਲੇ ਪਾਸੇ ਠੇਕੇਦਾਰਾਂ ਵਲੋਂ ਕੰਡਮ ਕੁਆਟਰਾਂ 'ਤੇ ਕਬਜ਼ਾ

ਅੰਮਿ੍ਤਸਰ, 26 ਮਈ (ਹਰਜਿੰਦਰ ਸਿੰਘ ਸ਼ੈਲੀ)¸ ਇਕ ਪਾਸੇ ਫਿਰੋਜ਼ਪੁਰ ਰੇਲਵੇ ਡਵੀਜ਼ਨ ਵਲੋਂ ਕਈ ਸਾਲ ਪਹਿਲਾਂ ਕੰਡਮ ਐਲਾਨੇ ਜਾ ਚੁੱਕੇ ਰੇਲਵੇ ਕੁਆਟਰਾਂ 'ਤੇ ਨਾਜਾਇਜ਼ ਰੂਪ 'ਚ ਕਬਜ਼ਾ ਕਰਕੇ ਬੈਠੇ ਲੋਕਾਂ ਿਖ਼ਲਾਫ਼ ਕਾਰਵਾਈ ਦੀ ਜਿਹੜੀ ਮੁਹਿੰਮ ਵਿੱਢੀ ਹੈ, ਉਹ ਖੁਦ ...

ਪੂਰੀ ਖ਼ਬਰ »

ਦਮਦਮੀ ਟਕਸਾਲ ਵਲੋਂ ਪਿੰਡ ਉਦੋ ਨੰਗਲ ਵਿਖੇ ਸ਼ਹੀਦੀ ਦੀਵਾਨ ਸਜਾਏ

ਚੌਕ ਮਹਿਤਾ, 26 ਮਈ (ਜਗਦੀਸ਼ ਸਿੰਘ ਬਮਰਾਹ, ਧਰਮਿੰਦਰ ਸਿੰਘ ਭੰਮਰਾ)-ਦਮਦਮੀ ਟਕਸਾਲ ਦੇ 14ਵੇਂ ਮੁਖੀ ਸੰਤ ਗਿਆਨੀ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲੇ, ਭਾਈ ਅਮਰੀਕ ਸਿੰਘ, ਬਾਬਾ ਠਾਹਰਾ ਸਿੰਘ, ਜਨਰਲ ਸ਼ੁਬੇਗ ਸਿੰਘ ਤੇ ਹੋਰ ਬੇਅੰਤ ਸ਼ਹੀਦ ਸਿੰਘਾਂ, ਸਿੰਘਣੀਆਂ, ...

ਪੂਰੀ ਖ਼ਬਰ »

ਵਿਆਹ ਦਾ ਲਾਰਾ ਲਾ ਕੇ ਨਾਬਾਲਿਗ ਲੜਕੀ ਨਾਲ ਸਬੰਧ ਬਣਾਉਣ ਵਾਲੇ ਿਖ਼ਲਾਫ਼ ਮਾਮਲਾ ਦਰਜ

ਅਜਨਾਲਾ, 26 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਸਰਹੱਦੀ ਪਿੰਡ ਡੱਲਾ ਰਾਜਪੂਤਾਂ ਦੀ ਰਹਿਣ ਵਾਲੀ ਇਕ ਨਾਬਾਲਿਗ ਲੜਕੀ ਨਾਲ ਵਿਆਹ ਦਾ ਲਾਰਾ ਲਾ ਕੇ ਸਰੀਰਕ ਸਬੰਧ ਬਣਾਉਣ ਵਾਲੇ ਵਿਅਕਤੀ ਿਖ਼ਲਾਫ਼ ਥਾਣਾ ਅਜਨਾਲਾ ਦੀ ਪੁਲਿਸ ਵਲੋਂ ਮੁਕਦਮਾ ਦਰਜ ਕੀਤਾ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਸਰਵਾਈਕਲ ਤੇ ਪਿੱਠ ਦਰਦ ਤੋਂ ਬਜ਼ੁਰਗ ਔਰਤ ਨੂੰ ਫ਼ਿਜ਼ੀਓਥਰੈਪੀ ਨਾਲ ਮਿਲੀ ਰਾਹਤ- ਡਾ. ਸੁਪਰੀਤ ਕੌਰ

ਅੰਮਿ੍ਤਸਰ , 26 ਮਈ (ਰੇਸ਼ਮ ਸਿੰਘ)- ਸਰਵਾਈਕਲ ਤੇ ਪਿੱਠ ਦਰਦ ਦੀ ਬਿਮਾਰੀ ਨਾਲ ਪਿਛਲੇ 6 ਸਾਲਾ ਤੋਂ ਜੂਝ ਰਹੀ ਇਕ ਬਜ਼ੁਰਗ ਔਰਤ ਨੂੰ ਫ਼ਿਜੀਓਥਰੈਪੀ ਦੇ ਅਤਿ-ਆਧੁਨਿਕ ਇਲਾਜ ਨਾਲ ਰਾਹਤ ਮਿਲੀ ਹੈ ਜੋ ਕਿ ਲੰਮੇਂ ਸਮੇਂ ਤੋਂ ਚੱਲਣ-ਫ਼ਿਰਨ ਤੋਂ ਵੀ ਅਸਮਰਥ ਹੋ ਚੁੱਕੀ ਸੀ | ਇਹ ...

ਪੂਰੀ ਖ਼ਬਰ »

ਸ਼ਾਹਕੋਟ ਦੇ ਵੋਟਰ ਕਾਂਗਰਸ ਦੇ ਝੂਠੇ ਲਾਰਿਆਂ ਦਾ ਕਰਨਗੇ ਪਰਦਾਫਾਸ਼- ਲੋਪੋਕੇ

ਚੋਗਾਵਾਂ, 26 ਮਈ (ਗੁਰਬਿੰਦਰ ਸਿੰਘ ਬਾਗੀ)¸ਪੰਜਾਬ ਦੀ ਜਨਤਾ ਨਾਲ 2017 ਵਿਚ ਝੂਠੇ ਲਾਰੇ ਲਗਾ ਕੇ ਸੱਤਾ ਪ੍ਰਾਪਤ ਕਰਨ ਵਾਲੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਚੋਪੜੀਆਂ-ਚੋਪੜੀਆਂ ਗੱਲਾਂ 'ਚ ਸ਼ਾਹਕੋਟ ਦੇ ਵੋਟਰ ਨਹੀਂ ਫਸਣਗੇ ਕਿਉਂਕਿ ਪੰਜਾਬ ਦੀ ਜਨਤਾ ਪਹਿਲਾਂ ...

ਪੂਰੀ ਖ਼ਬਰ »

ਅਜਨਾਲਾ 'ਚ 42 ਦੇ ਕਰੀਬ ਸੇਵਾ ਕੇਂਦਰਾਂ 'ਚੋਂ 33 ਸੇਵਾ ਕੇਂਦਰ 'ਚ ਅੱਜ ਤੋਂ ਬੰਦ

ਅਜਨਾਲਾ, 26 ਮਈ (ਐਸ. ਪ੍ਰਸ਼ੋਤਮ)¸ਸਾਬਕਾ ਅਕਾਲੀ ਭਾਜਪਾ ਸਰਕਾਰ ਵਲੋਂ ਪੇਂਡੂ ਲੋਕਾਂ ਨੂੰ ਸ਼ਹਿਰੀ ਹੈਡਕੁਆਟਰਾਂ ਦੀ ਬਜਾਏ ਪਿੰਡਾਂ ਦੇ ਨੇੜੇ ਤੇੜੇ ਨਾਗਰਿਕ ਚਾਰਟਰ ਤਹਿਤ ਮਾਲ ਵਿਭਾਗ, ਸਿਹਤ ਵਿਭਾਗ, ਸਮਾਜਿਕ ਸੁਰੱਖਿਆ ਵਿਭਾਗ, ਹਲਫੀਆ ਬਿਆਨ, ਜਾਤੀ ਸਰਟੀਫਿਕੇਟ, ...

ਪੂਰੀ ਖ਼ਬਰ »

ਪੁਲਿਸ ਨੇ ਕੀਤਾ ਮੋਟਰ ਸਾਇਕਲ ਚੋਰ ਕਾਬੂ-ਜੇਲ੍ਹ ਭੇਜਿਆ

ਬਾਬਾ ਬਕਾਲਾ ਸਾਹਿਬ, 26 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਬਾਬਾ ਬਕਾਲਾ ਸਾਹਿਬ ਸਬ ਡਵੀਜਨ ਦੀ ਪੁਲਿਸ ਨੇ ਇਕ ਮੋਟਰ ਸਾਇਕਲ ਚੋਰ ਨੂੰ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸਥਾਨਕ ਪੁਲਿਸ ਨੇ ਬਲਸਰਾਏ ਮੋੜ ਨੇੜੇ ਸਵਿੰਦਰ ਸਿੰਘ ...

ਪੂਰੀ ਖ਼ਬਰ »

ਮਜੀਠੀਆ ਦੀ ਅਗਵਾਈ 'ਚ ਹੋਵੇਗੀ ਕੋਹਾੜ ਦੀ ਸ਼ਾਨਦਾਰ ਜਿੱਤ- ਵਡਾਲੀ, ਪਹਿਲਵਾਨ

ਛੇਹਰਟਾ, 26 ਮਈ (ਵਡਾਲੀ)- ਵਿਧਾਨ ਸਭਾ ਹਲਕਾ ਸ਼ਾਹਕੋਟ ਦੀ ਉੱਪ ਚੋਣ 'ਚ ਅਕਾਲੀ-ਭਾਜਪਾ ਗਠਜੋੜ ਦੇ ਸਾਂਝੇ ਉਮੀਦਵਾਰ ਸ. ਨਾਇਬ ਸਿੰਘ ਕੋਹਾੜ ਨੂੰ ਉਪਰੋਕਤ ਹਲਕੇ ਦੀ ਜਨਤਾ ਤੋਂ ਚੋਣ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ | ਲੋਕ ਕਾਂਗਰਸ ਦੇ ਝੂਠੇ ਵਾਅਦਿਆਂ ਤੋਂ ...

ਪੂਰੀ ਖ਼ਬਰ »

-ਮਾਮਲਾ ਜਗ੍ਹਾ ਵੇਚਣ ਦੇ ਬਾਵਜੂਦ ਵੀ ਕਬਜ਼ਾ ਨਾ ਛੱਡਣ ਦਾ ਦੋਸ਼¸ ਪੁਲਿਸ ਦੀ ਸ਼ਹਿ 'ਤੇ ਜ਼ਿੰਦਰੇ ਮਾਰਨ ਦੇ ਦੋਸ਼

ਬਾਬਾ ਬਕਾਲਾ ਸਾਹਿਬ, 26 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)¸ ਸਬ ਡਵੀਜਨ ਬਾਬਾ ਬਕਾਲਾ ਸਾਹਿਬ ਦੇ ਪਿੰਡ ਵਡਾਲਾ ਕਲਾਂ ਵਿਖੇ ਜਗ੍ਹਾ ਵੇਚਣ ਦੇ ਬਾਵਜੂਦ ਵੀ ਕਬਜਾਧਾਰੀਆਂ ਵਲੋਂ ਕਬਜ਼ਾ ਦੇਣ ਦੀ ਬਜਾਏ ਉਲਟਾ ਪੁਲਿਸ ਦੀ ਸ਼ਹਿ 'ਤੇ ਘਰ ਦੇ ਕਮਰਿਆਂ ਨੂੰ ਜ਼ਿੰਦਰੇ ਮਾਰਨ ਦੀ ...

ਪੂਰੀ ਖ਼ਬਰ »

ਰਿਹਾਇਸ਼ੀ ਇਲਾਕੇ 'ਚ ਖੋਲੇ੍ਹ ਜਾ ਰਹੇ ਠੇਕੇ ਨੂੰ ਬੰਦ ਕਰਵਾਉਣ ਲਈ ਲੋਕਾਂ ਨੇ ਲਗਾਇਆ ਧਰਨਾ

ਛੇਹਰਟਾ, 26 ਮਈ (ਵਡਾਲੀ)- ਵਾਰਡ ਨੰਬਰ-84 ਦੇ ਰਿਹਾਇਸ਼ੀ ਇਲਾਕਾ ਭੱਲਾ ਗਲੀ ਦੇ ਬਾਹਰ ਮੇਨ ਜੀ. ਟੀ. ਰੋਡ 'ਤੇ ਖੋਲੇ੍ਹ ਜਾ ਰਹੇ ਦੇਸ਼ੀ, ਅੰਗਰੇਜੀ ਸ਼ਰਾਬ ਦੇ ਠੇਕੇ ਨੂੰ ਲੈ ਕੇ ਮਾਮਲਾ ਉਸ ਸਮੇਂ ਗਰਮਾ ਗਿਆ, ਜਦੋਂ ਇਲਾਕਾ ਨਿਵਾਸੀਆਂ ਨੇ ਉਕਤ ਠੇਕੇ ਦੇ ਬਾਹਰ ਸਮਾਜ ਸੇਵਕ ...

ਪੂਰੀ ਖ਼ਬਰ »

ਡਾਇਲਾਸਿਸ ਘਪਲੇ 'ਚ ਸਾਬਕਾ ਪਿੰ੍ਰਸੀਪਲ ਨੂੰ ਮਿਲੀ ਕਲੀਨ ਚਿੱਟ

ਅੰਮਿ੍ਤਸਰ, 26 ਮਈ (ਰੇਸ਼ਮ ਸਿੰਘ)¸ 2013 'ਚ ਗੁਰੂ ਨਾਨਕ ਦੇਵ ਹਸਪਤਾਲ 'ਚ ਖਰੀਦ ਕੀਤੀਆਂ ਡਾਇਲਸਿਸ ਕਿੱਟਾਂ ਦੇ ਚਰਚਿਤ ਮਾਮਲੇ ਉਪਰੰਤ ਵਿਜੀਲੈਂਸ ਵਲੋਂ ਨਾਮਜ਼ਦ ਕੀਤੇ ਸਾਬਕਾ ਪਿ੍ੰਸੀਪਲ ਨੂੰ ਮੈਡੀਕਲ ਖੋਜ ਤੇ ਸਿੱਖਿਆ ਵਿਭਾਗ ਵਲੋਂ ਕਲੀਨ ਚਿੱਟ ਦੇ ਦਿੱਤੀ ਗਈ ਹੈ, ਜਿਸ ...

ਪੂਰੀ ਖ਼ਬਰ »

ਸ਼ਾਹਕੋਟ ਚੋਣ ਕਾਂਗਰਸ ਦੇ ਸਿਆਸੀ ਤਾਬੂਤ 'ਚ ਹੋਵੇਗੀ ਆਖਰੀ ਮੇਖ-ਡਾ: ਵੇਰਕਾ

ਨਵਾਂ ਪਿੰਡ, 26 ਮਈ (ਜਸਪਾਲ ਸਿੰਘ)-ਸਾਬਕਾ ਵਿਧਾਇਕ ਡਾ: ਦਲਬੀਰ ਸਿੰਘ ਵੇਰਕਾ ਵਲੋਂ 28 ਮਈ ਨੂੰ ਸ਼ਾਹ ਕੋਟ ਦੀ ਹੋਣ ਜਾ ਰਹੀ ਜਿਮਨੀ ਚੋਣ 'ਚ ਜਿੱਥੇ ਅਕਾਲੀ ਉਮੀਦਵਾਰ ਦੀ ਜਿੱਤ ਯਕੀਨਨ ਦੱਸੀ ਗਈ, ਉੱਥੇੇ ਹੀ ਉਨ੍ਹਾਂ ਕਾਂਗਰਸ ਉਮੀਦਵਾਰ ਦੀ ਹੋਣ ਵਾਲੀ ਵੱਡੀ ਹਾਰ ਨੂੰ ...

ਪੂਰੀ ਖ਼ਬਰ »

ਸ੍ਰੀ ਹੇਮਕੁੰਟ ਸਾਹਿਬ ਦੇ ਰਸਤਿਆਂ 'ਚ ਲੰਗਰ ਲਗਾਉਣ ਲਈ ਅਜਨਾਲਾ ਤੋਂ ਰਸਦਾਂ ਸਮੇਤ ਸੇਵਾਦਾਰਾਂ ਦਾ ਪਹਿਲਾ ਜਥਾ ਰਵਾਨਾ

ਅਜਨਾਲਾ, 26 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਦਸਵੇਂ ਪਾਤਿਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪੂਰਬਲੇ ਤਪ ਅਸਥਾਨ ਸ੍ਰੀ ਹੇਮਕੁੰਟ ਸਾਹਿਬ ਜੀ ਦੇ ਦਰਸ਼ਨ ਦੀਦਾਰੇ ਕਰਨ ਕਰਨ ਲਈ ਦੇਸ਼ ਵਿਦੇਸ਼ ਤੋਂ ਜਾ ਰਹੀਆਂ ਸੰਗਤਾਂ ਲਈ ਸ੍ਰੀ ਹੇਮਕੁੰਟ ਸੇਵਾ ਸੁਸਾਇਟੀ ...

ਪੂਰੀ ਖ਼ਬਰ »

ਆਰ.ਐਮ.ਪੀ ਆਈ. ਵਰਕਰਾਂ ਨੇ ਬਾਜ਼ਾਰ 'ਚ ਰੋਸ ਮਾਰਚ ਕਰਕੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ

ਅਜਨਾਲਾ, 26 ਮਈ (ਐਸ. ਪ੍ਰਸ਼ੋਤਮ)¸ਅੱਜ ਸ਼ਹਿਰ ਦੇ ਬਜ਼ਾਰਾਂ 'ਚ ਅਤਿ ਦੀ ਗਰਮੀ 'ਚ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ.ਆਈ.) ਦੀ ਤਹਿਸੀਲ ਅਜਨਾਲਾ ਇਕਾਈ ਦੇ ਸੈਂਕੜੇ ਕਾਰਕੁੰਨਾਂ ਤੇ ਹਮਦਰਦਾਂ ਨੇ ਮੋਦੀ ਸਰਕਾਰ ਦੇ 4 ਸਾਲ ਪੂਰੇ ਹੋਣ ਦੇ ਕਾਰਜਕਾਲ ਨੂੰ ਲੋਕਾਂ ...

ਪੂਰੀ ਖ਼ਬਰ »

ਸ੍ਰੀ ਹੇਮਕੁੰਟ ਸਾਹਿਬ ਦੇ ਰਸਤਿਆਂ 'ਚ ਲੰਗਰ ਲਗਾਉਣ ਲਈ ਅਜਨਾਲਾ ਤੋਂ ਰਸਦਾਂ ਸਮੇਤ ਸੇਵਾਦਾਰਾਂ ਦਾ ਪਹਿਲਾ ਜਥਾ ਰਵਾਨਾ

ਅਜਨਾਲਾ, 26 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਦਸਵੇਂ ਪਾਤਿਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪੂਰਬਲੇ ਤਪ ਅਸਥਾਨ ਸ੍ਰੀ ਹੇਮਕੁੰਟ ਸਾਹਿਬ ਜੀ ਦੇ ਦਰਸ਼ਨ ਦੀਦਾਰੇ ਕਰਨ ਕਰਨ ਲਈ ਦੇਸ਼ ਵਿਦੇਸ਼ ਤੋਂ ਜਾ ਰਹੀਆਂ ਸੰਗਤਾਂ ਲਈ ਸ੍ਰੀ ਹੇਮਕੁੰਟ ਸੇਵਾ ਸੁਸਾਇਟੀ ...

ਪੂਰੀ ਖ਼ਬਰ »

ਰੇਲਵੇ ਸਟੇਸ਼ਨ 'ਤੇ ਸਥਿਤ ਆਰ. ਪੀ. ਐੱਫ. ਥਾਣੇ ਦੇ ਪਿਛਲੇ ਪਾਸੇ ਠੇਕੇਦਾਰਾਂ ਵਲੋਂ ਕੰਡਮ ਕੁਆਟਰਾਂ 'ਤੇ ਕਬਜ਼ਾ

ਅੰਮਿ੍ਤਸਰ, 26 ਮਈ (ਹਰਜਿੰਦਰ ਸਿੰਘ ਸ਼ੈਲੀ)¸ ਇਕ ਪਾਸੇ ਫਿਰੋਜ਼ਪੁਰ ਰੇਲਵੇ ਡਵੀਜ਼ਨ ਵਲੋਂ ਕਈ ਸਾਲ ਪਹਿਲਾਂ ਕੰਡਮ ਐਲਾਨੇ ਜਾ ਚੁੱਕੇ ਰੇਲਵੇ ਕੁਆਟਰਾਂ 'ਤੇ ਨਾਜਾਇਜ਼ ਰੂਪ 'ਚ ਕਬਜ਼ਾ ਕਰਕੇ ਬੈਠੇ ਲੋਕਾਂ ਿਖ਼ਲਾਫ਼ ਕਾਰਵਾਈ ਦੀ ਜਿਹੜੀ ਮੁਹਿੰਮ ਵਿੱਢੀ ਹੈ, ਉਹ ਖੁਦ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX