ਤਾਜਾ ਖ਼ਬਰਾਂ


ਅੱਤਵਾਦੀ ਹਮਲੇ ਵਿਚ ਤਿੰਨ ਪੁਲਿਸ ਜਵਾਨ ਹਲਾਕ
. . .  15 minutes ago
ਸ੍ਰੀਨਗਰ, 11 ਦਸੰਬਰ - ਜੰਮੂ ਕਸ਼ਮੀਰ ਦੇ ਸ਼ੋਪੀਆਂ ਸਥਿਤ ਜੈਨਪੋਰਾ 'ਚ ਅੱਤਵਾਦੀਆਂ ਵਲੋਂ ਪੁਲਿਸ ਪੋਸਟ 'ਤੇ ਹੋਏ ਹਮਲੇ 'ਚ ਤਿੰਨ ਪੁਲਿਸ ਜਵਾਨ ਹਲਾਕ ਹੋ ਗਏ...
ਵਿਧਾਨ ਸਭਾ ਚੋਣ ਨਤੀਜੇ : ਮੋਦੀ ਦੇ ਕਾਂਗਰਸ ਮੁਕਤ ਭਾਰਤ ਦਾ ਸੁਪਨਾ ਟੁੱਟਿਆ
. . .  31 minutes ago
ਵਿਧਾਨ ਸਭਾ ਚੋਣ ਨਤੀਜੇ : ਮੋਦੀ ਦੇ ਕਾਂਗਰਸ ਮੁਕਤ ਭਾਰਤ ਦਾ ਸੁਪਨਾ ਟੁੱਟਿਆ
ਚੋਣ ਨਤੀਜੇ : ਰਾਜਸਥਾਨ 'ਚ ਕਾਂਗਰਸ ਨੇ ਮਾਰੀ ਬਾਜ਼ੀ, ਮੱਧ ਪ੍ਰਦੇਸ਼ 'ਚ ਬਸਪਾ ਬਣੀ ਕਿੰਗਮੇਕਰ
. . .  44 minutes ago
ਚੋਣ ਨਤੀਜੇ : ਰਾਜਸਥਾਨ 'ਚ ਕਾਂਗਰਸ ਨੇ ਮਾਰੀ ਬਾਜ਼ੀ, ਮੱਧ ਪ੍ਰਦੇਸ਼ 'ਚ ਬਸਪਾ ਬਣੀ ਕਿੰਗਮੇਕਰ...
ਅੰਮ੍ਰਿਤਸਰ ਦੇ ਪਿੰਡ ਜੱਜੇ ਨੇ ਸਰਬ ਸੰਮਤੀ ਨਾਲ ਚੁਣਿਆ ਸਰਪੰਚ
. . .  57 minutes ago
ਓਠੀਆ 11ਦਸੰਬਰ (ਗੁਰਵਿੰਦਰ ਸਿੰਘ ਛੀਨਾ)- ਜ਼ਿਲ੍ਹਾ ਅੰਮ੍ਰਿਤਸਰ ਦੇ ਬਲਾਕ ਚੋਗਾਵਾ ਦੇ ਪਿੰਡ ਜੱਜੇ ਵਿਖੇ ਸਰਪੰਚੀ ਚੋਣ 'ਚ ਪਹਿਲ-ਕਦਮੀ ਕਰਦਿਆਂ ਅੱਜ ਸਮੂਹ ਪਿੰਡ ਵਾਸੀਆਂ ਨੇ ਸਰਬ ਸੰਮਤੀ ਨਾਲ ਬੀਬੀ ਲਖਵਿੰਦਰ ਕੌਰ ਪਤਨੀ ਨਿਰਮਲਜੀਤ ਸਿੰਘ ਨੂੰ ਸਰਪੰਚ...
ਚੋਣ ਨਤੀਜੇ : ਮੱਧ ਪ੍ਰਦੇਸ਼ 'ਚ ਸਖ਼ਤ ਮੁਕਾਬਲਾ ਜਾਰੀ, ਭਾਜਪਾ 115 ਸੀਟਾਂ, ਕਾਂਗਰਸ 105 ਸੀਟਾਂ ਤੇ ਹੋਰ 10 ਸੀਟਾਂ 'ਤੇ ਅੱਗੇ
. . .  about 1 hour ago
ਚੋਣ ਨਤੀਜੇ : ਮੱਧ ਪ੍ਰਦੇਸ਼ 'ਚ ਸਖ਼ਤ ਮੁਕਾਬਲਾ ਜਾਰੀ, ਭਾਜਪਾ 115 ਸੀਟਾਂ, ਕਾਂਗਰਸ 105 ਸੀਟਾਂ ਤੇ ਹੋਰ 10 ਸੀਟਾਂ 'ਤੇ ਅੱਗੇ...
ਟੀ. ਆਰ. ਐੱਸ. ਦੇ ਪ੍ਰਧਾਨ ਅਤੇ ਤੇਲੰਗਾਨਾ ਦੇ ਮੁੱਖ ਮੰਤਰੀ ਕੇ. ਚੰਦਸ਼ੇਖਰ ਰਾਓ 50,000 ਤੋਂ ਵੱਧ ਵੋਟਾਂ ਨਾਲ ਜਿੱਤੇ
. . .  about 1 hour ago
ਟੀ. ਆਰ. ਐੱਸ. ਦੇ ਪ੍ਰਧਾਨ ਅਤੇ ਤੇਲੰਗਾਨਾ ਦੇ ਮੁੱਖ ਮੰਤਰੀ ਕੇ. ਚੰਦਸ਼ੇਖਰ ਰਾਓ...
ਚੋਣ ਨਤੀਜੇ : ਛੱਤੀਸਗੜ੍ਹ 'ਚ ਕਾਂਗਰਸ 64 ਸੀਟਾਂ ਤੇ ਭਾਜਪਾ 20 ਸੀਟਾਂ 'ਤੇ ਅੱਗੇ
. . .  about 1 hour ago
ਚੋਣ ਨਤੀਜੇ : ਛੱਤੀਸਗੜ੍ਹ 'ਚ ਕਾਂਗਰਸ 64 ਸੀਟਾਂ ਤੇ ਭਾਜਪਾ 20 ਸੀਟਾਂ 'ਤੇ ਅੱਗੇ...
ਕੈਪਟਨ ਨੇ ਪੰਚਾਇਤੀ ਚੋਣਾਂ ਦਾ ਐਲਾਨ ਦਸੰਬਰ 'ਚ ਕਰਵਾ ਕੇ ਸਿੱਖ ਕੌਮ ਨਾਲ ਕਮਾਇਆ ਧ੍ਰੋਹ- ਲੌਂਗੋਵਾਲ
. . .  about 1 hour ago
ਤਪਾ ਮੰਡੀ, 11 ਦਸੰਬਰ (ਵਿਜੇ ਸ਼ਰਮਾ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਸੰਬਰ 'ਚ ਮਨਾਏ ਜਾ ਰਹੇ ਸ਼ਹੀਦੀ ਜੋੜ ਮੇਲੇ ਮੌਕੇ ਪੰਚਾਇਤੀ ਚੋਣਾਂ ਦਾ ਐਲਾਨ ਕਰਵਾ ਕਰਕੇ ਸਿੱਖ ਕੌਮ ਨਾਲ ਧ੍ਰੋਹ ਕਮਾਇਆ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ...
ਚੋਣ ਨਤੀਜੇ : ਮੱਧ ਪ੍ਰਦੇਸ਼ 'ਚ ਬਸਪਾ ਦੇ ਸੰਪਰਕ 'ਚ ਕਾਂਗਰਸ, ਰਾਜਸਥਾਨ 'ਚ ਆਜ਼ਾਦ ਉਮੀਦਵਾਰਾਂ ਦੇ ਸੰਪਰਕ 'ਚ ਪਾਈਲਟ
. . .  about 1 hour ago
ਚੋਣ ਨਤੀਜੇ : ਮੱਧ ਪ੍ਰਦੇਸ਼ 'ਚ ਬਸਪਾ ਦੇ ਸੰਪਰਕ 'ਚ ਕਾਂਗਰਸ, ਰਾਜਸਥਾਨ 'ਚ ਆਜ਼ਾਦ ਉਮੀਦਵਾਰਾਂ ਦੇ ਸੰਪਰਕ 'ਚ ਪਾਈਲਟ...
ਰਾਜਸਥਾਨ 'ਚ ਕਾਂਗਰਸ 100 ਸੀਟਾਂ ਅਤੇ ਭਾਜਪਾ 73 ਸੀਟਾਂ 'ਤੇ ਅੱਗੇ
. . .  about 1 hour ago
ਰਾਜਸਥਾਨ 'ਚ ਕਾਂਗਰਸ 100, ਭਾਜਪਾ 73 ਸੀਟਾਂ 'ਤੇ ਅੱਗੇ...
ਨਾਭਾ ਜੇਲ੍ਹ 'ਚ ਭੇਦਭਰੀ ਹਾਲਤ 'ਚ ਮ੍ਰਿਤਕ ਹੋਏ ਸੁਖਪ੍ਰੀਤ ਸਿੰਘ ਦੇ ਅੰਤਿਮ ਸੰਸਕਾਰ ਮੌਕੇ ਜੇਲ੍ਹ ਪ੍ਰਸ਼ਾਸਨ ਖਿਲਾਫ਼ ਨਾਅਰੇਬਾਜ਼ੀ
. . .  about 1 hour ago
ਕਲਾਨੌਰ, 11 ਦਸੰਬਰ (ਗੁਰਸ਼ਰਨਜੀਤ ਸਿੰਘ ਪੁਰੇਵਾਲ)-ਨਾਭਾ 'ਚ ਸਥਿਤ ਪੰਜਾਬ ਦੀ ਅਤਿ ਸੁਰੱਖਿਅਤ ਜੇਲ੍ਹ 'ਚ ਬੀਤੇ ਦਿਨ ਕਲਾਨੌਰ ਵਾਸੀ ਤੇ ਕਬੱਡੀ ਖਿਡਾਰੀ ਸੁਖਪ੍ਰੀਤ ਸਿੰਘ (23) ਦੀ ਭੇਦਭਰੀ ਹਾਲਤ 'ਚ ਹੋਈ ਮੌਤ ਤੋਂ ਬਾਅਦ ਅੱਜ ਮ੍ਰਿਤਕ ਦੇ ਵਾਰਸਾਂ ਵੱਲੋਂ ਅੰਤਿਮ ਸੰਸਕਾਰ...
ਪੰਜਾਬੀ ਯੂਨੀਵਰਸਿਟੀ 'ਚ ਧਰਨੇ 'ਤੇ ਬੈਠੀ ਗਰਭਵਤੀ ਪੀ.ਐੱਚ. ਡੀ.ਸਕਾਲਰ, ਗਾਈਡ 'ਤੇ ਲਾਇਆ ਦੋਸ਼
. . .  about 2 hours ago
ਪਟਿਆਲਾ, 11 ਦਸੰਬਰ (ਅਮਨਦੀਪ ਸਿੰਘ)- ਪੰਜਾਬੀ ਯੂਨੀਵਰਸਿਟੀ 'ਚ ਗੁਰਮਤਿ ਸੰਗੀਤ ਵਿਭਾਗ 'ਚ ਰਿਸਰਚ ਸਕਾਲਰ ਮਨਦੀਪ ਕੌਰ, ਜੋ ਕਿ ਇਸ ਵਿਭਾਗ 'ਚ ਪੀ. ਐੱਚ. ਡੀ. ਕਰ ਰਹੀ ਹੈ, ਵਿਭਾਗ ਦੇ ਬਾਹਰ ਧਰਨੇ 'ਤੇ ਬੈਠ ਗਈ ਹੈ। ਉਸ ਦੇ ਇਸ ਧਰਨੇ 'ਤੇ ਉਸ ਦੇ...
ਚੋਣ ਨਤੀਜੇ : ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਸੋਨੀਆ ਗਾਂਧੀ ਦੀ ਰਿਹਾਇਸ਼ 10 ਜਨਪਥ ਪੁੱਜੇ
. . .  about 2 hours ago
ਚੋਣ ਨਤੀਜੇ : ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਸੋਨੀਆ ਗਾਂਧੀ ਦੀ ਰਿਹਾਇਸ਼ 10 ਜਨਪਥ ਪੁੱਜੇ...
ਚੋਣ ਨਤੀਜੇ : ਮੱਧ ਪ੍ਰਦੇਸ਼ 'ਚ ਸਖਤ ਮੁਕਾਬਲਾ ਜਾਰੀ, ਭਾਜਪਾ 109, ਕਾਂਗਰਸ 110 ਸੀਟਾਂ 'ਤੇ ਅੱਗੇ
. . .  about 2 hours ago
ਚੋਣ ਨਤੀਜੇ : ਸੂਤਰਾਂ ਮੁਤਾਬਿਕ ਕਾਂਗਰਸ ਦੇ ਸਚਿਨ ਪਾਈਲਟ ਰਾਜਸਥਾਨ 'ਚ 8 ਆਜ਼ਾਦ ਉਮੀਦਵਾਰਾਂ ਨਾਲ ਕਰ ਰਹੇ ਹਨ ਮੁਲਾਕਾਤ
. . .  about 2 hours ago
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਗਿਆ ਨੌਵੇਂ ਪਾਤਸ਼ਾਹ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਨਗਰ ਕੀਰਤਨ
. . .  about 2 hours ago
ਨਿਆਇਕ ਹਿਰਾਸਤ 'ਚ ਭੇਜੇ ਗਏ ਬਿਕਰਮਜੀਤ ਅਤੇ ਅਵਤਾਰ
. . .  about 2 hours ago
ਚੋਣ ਨਤੀਜੇ : ਮਿਜ਼ੋਰਮ 'ਚ ਕਾਂਗਰਸ 6 ਸੀਟਾਂ, ਐਮ.ਐਨ.ਐਫ. 27, ਭਾਜਪਾ 1 ਸੀਟ 'ਤੇ ਅੱਗੇ
. . .  about 2 hours ago
ਚੋਣ ਨਤੀਜੇ : ਛੱਤੀਸਗੜ੍ਹ 'ਚ ਭਾਜਪਾ 19 ਸੀਟਾਂ, ਕਾਂਗਰਸ 62 ਸੀਟਾਂ, ਹੋਰ 9 ਸੀਟਾਂ 'ਤੇ ਅੱਗੇ
. . .  about 3 hours ago
ਕਾਂਗਰਸ ਨੂੰ ਰਾਜਸਥਾਨ 'ਚ ਸਪਸ਼ਟ ਬਹੁਮਤ, ਆਜ਼ਾਦ ਉਮੀਦਵਾਰਾਂ ਦੇ ਸਮਰਥਨ ਦਾ ਸਵਾਗਤ - ਗਹਿਲੋਤ
. . .  about 3 hours ago
ਆਜ਼ਾਦੀ ਤੋਂ ਬਾਅਦ ਅੰਮ੍ਰਿਤਸਰ ਦੇ ਇਸ ਪਿੰਡ 'ਚ ਪਹਿਲੀ ਵਾਰ ਸਰਬ ਸੰਮਤੀ ਨਾਲ ਚੁਣਿਆ ਗਿਆ ਸਰਪੰਚ
. . .  about 3 hours ago
ਚੋਣ ਨਤੀਜੇ : ਮੱਧ ਪ੍ਰਦੇਸ਼ 'ਚ ਸਖਤ ਮੁਕਾਬਲਾ, ਛਤੀਸਗੜ੍ਹ ਤੇ ਰਾਜਸਥਾਨ 'ਚ ਕਾਂਗਰਸ ਨੂੰ ਬੜਤ
. . .  about 3 hours ago
ਚੋਣ ਨਤੀਜੇ : ਰਾਜਸਥਾਨ 'ਚ ਕਾਂਗਰਸ 95, ਭਾਜਪਾ 80, ਹੋਰ 24 'ਤੇ
. . .  about 3 hours ago
ਕਪਿਲ ਨੇ ਕਰਾਇਆ ਜਗਰਾਤਾ, ਕਈ ਸਿਤਾਰੇ ਹੋਏ ਸ਼ਾਮਲ
. . .  about 3 hours ago
ਰਾਹੁਲ ਸਾਰਿਆਂ ਨੂੰ ਨਾਲ ਲੈ ਕੇ ਚਲਦੇ ਹਨ - ਨਵਜੋਤ ਸਿੰਘ ਸਿੱਧੂ
. . .  about 4 hours ago
ਕਪਿਲ ਦੇ ਘਰ ਅੱਜ ਕੱਢੀ ਜਾਵੇਗੀ ਜਾਗੋ, ਗੁਰਮੀਤ ਬਾਵਾ ਹੋਣਗੇ ਸ਼ਾਮਲ
. . .  about 4 hours ago
ਸਿੱਖ ਕਤਲੇਆਮ 'ਚ ਦੋਸ਼ੀ ਯਸ਼ਪਾਲ ਦੀ ਅਪੀਲ 'ਤੇ ਹਾਈਕੋਰਟ ਸੁਣਵਾਈ ਲਈ ਤਿਆਰ
. . .  about 4 hours ago
ਡਾਲਰ ਦੇ ਮੁਕਾਬਲੇ 110 ਪੈਸੇ ਦੀ ਵੱਡੀ ਗਿਰਾਵਟ ਨਾਲ ਖੁੱਲ੍ਹਿਆ ਰੁਪਿਆ
. . .  about 4 hours ago
ਮੱਧ ਪ੍ਰਦੇਸ਼ ਚੋਣ ਨਤੀਜਿਆਂ ਦੇ ਰੁਝਾਨਾਂ 'ਚ ਭਾਜਪਾ ਤੇ ਕਾਂਗਰਸ ਵਿਚਕਾਰ ਸਖਤ ਮੁਕਾਬਲਾ
. . .  about 4 hours ago
ਪੰਜ ਰਾਜਾਂ ਚੋਣ ਨਤੀਜੇ : 3 ਰਾਜਾਂ ਦੇ ਰੁਝਾਨਾਂ 'ਚ ਕਾਂਗਰਸ ਨੂੰ ਮਿਲਿਆ ਬਹੁਮਤ
. . .  about 4 hours ago
ਨਿਰੰਕਾਰੀ ਬੰਬ ਧਮਾਕਾ ਮਾਮਲਾ : ਅਵਤਾਰ ਅਤੇ ਬਿਕਰਮਜੀਤ ਨੂੰ ਅਦਾਲਤ 'ਚ ਕੀਤਾ ਜਾਵੇਗਾ ਪੇਸ਼
. . .  about 5 hours ago
ਛੱਤੀਸਗੜ੍ਹ 'ਚ ਕਾਂਗਰਸ 54 ਅਤੇ ਭਾਜਪਾ 24 ਸੀਟਾਂ 'ਤੇ ਅੱਗੇ
. . .  about 5 hours ago
ਮੱਧ ਪ੍ਰਦੇਸ਼ 'ਚ ਭਾਜਪਾ 109 ਅਤੇ ਕਾਂਗਰਸ 107 ਸੀਟਾਂ 'ਤੇ ਅੱਗੇ
. . .  about 5 hours ago
ਅਰਥ ਸ਼ਾਸਤਰੀ ਸੁਰਜੀਤ ਭੱਲਾ ਨੇ ਪ੍ਰਧਾਨ ਮੰਤਰੀ ਦੀ ਆਰਥਿਕ ਸਲਾਹਕਾਰ ਪ੍ਰੀਸ਼ਦ ਤੋਂ ਦਿੱਤਾ ਅਸਤੀਫ਼ਾ
. . .  about 6 hours ago
ਰਾਜਸਥਾਨ 'ਚ ਕਾਂਗਰਸ 90 ਅਤੇ ਭਾਜਪਾ 72 ਸੀਟਾਂ 'ਤੇ ਅੱਗੇ
. . .  about 6 hours ago
ਮੱਧ ਪ੍ਰਦੇਸ਼ 'ਚ ਕਾਂਗਰਸ 102 ਅਤੇ ਭਾਜਪਾ 96 ਸੀਟਾਂ 'ਤੇ ਅੱਗੇ
. . .  about 6 hours ago
ਛੱਤੀਸਗੜ੍ਹ 'ਚ ਕਾਂਗਰਸ 50 ਅਤੇ ਭਾਜਪਾ 19 ਸੀਟਾਂ 'ਤੇ ਅੱਗੇ
. . .  about 6 hours ago
ਮਿਜ਼ੋਰਮ 'ਚ ਐਮ. ਐਨ. ਐਫ. 16 ਅਤੇ ਕਾਂਗਰਸ 11 ਸੀਟਾਂ 'ਤੇ ਅੱਗੇ
. . .  about 6 hours ago
ਵਿਧਾਨ ਸਭਾ ਚੋਣ ਨਤੀਜੇ : ਮੱਧ ਪ੍ਰਦੇਸ਼ ਅਤੇ ਰਾਜਸਥਾਨ ਸਮੇਤ ਚਾਰ ਸੂਬਿਆਂ 'ਚ ਕਾਂਗਰਸ ਨੇ ਹਾਸਲ ਕੀਤੀ ਲੀਡ
. . .  about 6 hours ago
ਰਾਜਸਥਾਨ 'ਚ ਕਾਂਗਰਸ 81 ਅਤੇ ਭਾਜਪਾ 56 ਸੀਟਾਂ 'ਤੇ ਅੱਗੇ
. . .  about 6 hours ago
ਤੇਲੰਗਾਨਾ 'ਚ ਟੀ. ਆਰ. ਐੱਸ. 41 ਅਤੇ ਕਾਂਗਰਸ 22 ਸੀਟਾਂ 'ਤੇ ਅੱਗੇ
. . .  about 6 hours ago
ਮੱਧ ਪ੍ਰਦੇਸ਼ 'ਚ ਭਾਜਪਾ 60 ਅਤੇ ਕਾਂਗਰਸ 65 ਸੀਟਾਂ 'ਤੇ ਅੱਗੇ
. . .  about 6 hours ago
ਛੱਤੀਸਗੜ੍ਹ ਦੇ ਰੁਝਾਨਾਂ 'ਚ ਕਾਂਗਰਸ ਨੂੰ ਮਿਲੀ ਵੱਡੀ ਲੀਡ, 37 ਸੀਟਾਂ 'ਤੇ ਅੱਗੇ
. . .  about 6 hours ago
ਮੱਧ ਪ੍ਰਦੇਸ਼ 'ਚ ਕਾਂਗਰਸ ਅਤੇ ਭਾਜਪਾ ਵਿਚਾਲੇ ਸਖ਼ਤ ਮੁਕਾਬਲਾ, ਭਾਜਪਾ 54 ਅਤੇ ਕਾਂਗਰਸ 59 ਸੀਟਾਂ 'ਤੇ ਅੱਗੇ
. . .  about 6 hours ago
ਵਿਧਾਨ ਸਭਾ ਚੋਣ ਨਤੀਜੇ : ਰਾਜਸਥਾਨ ਦੇ ਰੁਝਾਨਾਂ 'ਚ ਕਾਂਗਰਸ 65 ਸੀਟਾਂ 'ਤੇ ਅੱਗੇ
. . .  about 6 hours ago
ਰਾਜਸਥਾਨ : ਕਾਂਗਰਸ ਨੂੰ ਸ਼ੁਰੂਆਤੀ ਰੁਝਾਨਾਂ 'ਚ ਲੀਡ ਤੋਂ ਪਾਰਟੀ ਵਰਕਰਾਂ ਨੇ ਖ਼ੁਸ਼ੀ 'ਚ ਮੰਗਵਾਏ ਪਟਾਕੇ
. . .  about 6 hours ago
ਵਿਧਾਨ ਸਭਾ ਚੋਣ ਨਤੀਜੇ : ਰਾਜਸਥਾਨ ਦੇ ਰੁਝਾਨਾਂ 'ਚ ਕਾਂਗਰਸ ਨੇ ਹਾਸਲ ਕੀਤੀ ਵੱਡੀ ਲੀਡ
. . .  about 6 hours ago
ਵਿਧਾਨ ਸਭਾ ਚੋਣ ਨਤੀਜੇ : ਛੱਤੀਸਗੜ੍ਹ 'ਚ ਭਾਜਪਾ ਅਤੇ ਕਾਂਗਰਸ ਵਿਚਾਲੇ ਸਖ਼ਤ ਮੁਕਾਬਲਾ
. . .  about 7 hours ago
ਵਿਧਾਨ ਸਭਾ ਚੋਣ ਨਤੀਜੇ : ਤੇਲੰਗਾਨਾ 'ਚ ਸ਼ੁਰੂਆਤੀ ਰੁਝਾਨਾਂ 'ਚ ਟੀ. ਆਰ. ਐੱਸ. 8 ਅਤੇ ਕਾਂਗਰਸ 3 ਸੀਟਾਂ 'ਤੇ ਅੱਗੇ
. . .  about 7 hours ago
ਵਿਧਾਨ ਸਭਾ ਚੋਣ ਨਤੀਜੇ : ਰਾਜਸਥਾਨ 'ਚ ਸ਼ੁਰੂਆਤੀ ਰੁਝਾਨਾਂ 'ਚ ਕਾਂਗਰਸ ਅੱਗੇ
. . .  about 7 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 14 ਜੇਠ ਸੰਮਤ 550
ਿਵਚਾਰ ਪ੍ਰਵਾਹ: ਕੇਵਲ ਭਲਾ ਸੋਚੋ ਹੀ ਨਾ, ਭਲਾ ਕਰੋ ਵੀ। -ਥੋਰੋ

ਲੁਧਿਆਣਾ

ਬਿਜਲੀ ਦੇ ਦੋ ਟਰਾਂਸਫਾਰਮਰਾਂ ਤੇ ਗੈਸ ਸਿਲੰਡਰਾਂ ਨੂੰ ਲੱਗੀ ਅੱਗ

ਲੁਧਿਆਣਾ, 26 ਮਈ (ਅਮਰੀਕ ਸਿੰਘ ਬੱਤਰਾ)- ਗਿੱਲ ਚੌਕ ਅਤੇ ਕਾਕੋਵਾਲ ਬਿਜਲੀ ਘਰ 'ਚ ਟਰਾਂਸਫਾਰਮਰਾਂ ਅਤੇ ਭਾਮੀਆਂ ਖੁਰਦ ਦੇ ਇਕ ਘਰ 'ਚ ਗੈਸ ਸਿਲੰਡਰ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਵਾਪਰੀਆਂ, ਜਿਨ੍ਹਾਂ 'ਤੇ ਜਲਦੀ ਕਾਬੂ ਪਾ ਲਿਆ ਗਿਆ | ਫਾਇਰ ਬਿ੍ਗੇਡ ਵਿਭਾਗ ਦੇ ਇਕ ਕਰਮਚਾਰੀ ਨੇ ਦੱਸਿਆ ਕਿ ਗਿਲ ਚੌਕ ਰਿਸ਼ੀ ਢਾਬੇ ਦੇ ਸਾਹਮਣੇ ਬਿਜਲੀ ਦੇ ਟਰਾਂਸਫਾਰਮਰ ਨੂੰ ਲੱਗੀ ਅੱਗ ਲੋਕਾਂ ਵਲੋਂ ਖੁਦ ਬੁਝਾ ਦਿੱਤੀ ਗਈ ਜਦਕਿ ਕਾਕੋਵਾਲ ਰੋਡ 'ਤੇ ਬਿਜਲੀ ਘਰ ਦੇ ਅੰਦਰ ਟਰਾਂਸਫਾਰਮਰ ਨੂੰ ਲੱਗੀ ਅੱਗ ਬੁਝਾਉਣ ਲਈ ਫਾਇਰ ਬਿ੍ਗੇਡ ਵਿਭਾਗ ਦੇ ਸਟਾਫ਼ ਨੂੰ ਜਾਣਾ ਪਿਆ | ਉਨ੍ਹਾਂ ਦੱਸਿਆ ਕਿ ਦੇਰ ਰਾਤ ਕਰੀਬ 10 ਵਜੇ ਭਾਮੀਆਂ ਖੁਰਦ ਚੰਡੀਗੜ੍ਹ ਰੋਡ 'ਤੇ ਇਕ ਘਰ ਦੇ ਗੈਸ ਸਿਲੰਡਰ ਨੂੰ ਅੱਗ ਲੱਗਣ ਕਾਰਨ ਦਹਿਸ਼ਤ ਫੈਲ ਗਈ | ਅੱਗ ਬੁਝਾਉਣ ਲਈ ਫੋਕਲ ਪੁਆਇੰਟ ਸਟੇਸ਼ਨ ਤੋਂ ਸਟਾਫ ਭੇਜਿਆ ਗਿਆ |

ਧਾਰਮਿਕ ਆਗੂਆਂ ਦੀ ਹਾਜ਼ਰੀ 'ਚ ਪ੍ਰਦੂਸ਼ਣ ਰੋਕਥਾਮ ਬੋਰਡ ਤੇ ਈਕੋ ਸਿੱਖ ਵਲੋਂ ਵਾਤਾਵਰਨ ਅਨੁਕੂਲ ਬਨਸਪਤੀ ਲਿਫ਼ਾਫੇ ਲੋਕ ਅਰਪਣ

ਲੁਧਿਆਣਾ, 26 ਮਈ (ਪੁਨੀਤ ਬਾਵਾ)- ਪੰਜਾਬ ਪ੍ਰਦੂਸ਼ਤ ਰੋਕਥਾਮ ਬੋਰਡ ਦੇ ਨਾਲ ਅਮਰੀਕਾ ਆਧਾਰਿਤ ਈਕੋ ਸਿੱਖ ਸੰਸਥਾ ਵਲੋਂ ਹੱਥ ਮਿਲਾ ਕੇ ਸੂਬੇ ਅੰਦਰ ਵਾਤਾਵਰਣ ਲਈ ਨੁਕਸਾਨਦੇਹ ਪਲਾਸਟਿਕ ਦੇ ਲਿਫ਼ਾਫਿਆਂ ਦੀ ਥਾਂ 'ਤੇ ਵਾਤਾਵਰਣ ਅਨੁਕੂਲ ਬਨਸਪਤੀ ਲਿਫ਼ਾਫਿਆਂ ...

ਪੂਰੀ ਖ਼ਬਰ »

ਮਰੀਜ਼ ਦੀ ਮੌਤ ਪਿੱਛੋਂ ਪਰਿਵਾਰਕ ਮੈਂਬਰਾਂ ਨੇ ਲਗਾਇਆ ਈ. ਐੱਸ. ਆਈ. ਹਸਪਤਾਲ ਮੂਹਰੇ ਧਰਨਾ

ਲੁਧਿਆਣਾ, 26 ਮਈ (ਸਲੇਮਪੁਰੀ)- ਈ. ਐੱਸ. ਆਈ. ਹਸਪਤਾਲ ਭਾਰਤ ਨਗਰ ਚੌਕ ਵਿਚ ਇਕ ਮਰੀਜ ਦੀ ਮੌਤ ਹੋ ਜਾਣ ਪਿਛੋਂ ਉਸ ਦੇ ਵਾਰਿਸਾਂ ਨੇ ਰੋਸ ਧਰਨਾ ਲਗਾਇਆ ਅਤੇ ਕਿਹਾ ਕਿ ਮਰੀਜ਼ ਦੀ ਮੌਤ ਡਾਕਟਰਾਂ ਦੀ ਕਥਿਤ ਅਣਗਹਿਲੀ ਕਾਰਨ ਹੋਈ ਹੈ | ਮਿ੍ਤਕ ਮਰੀਜ਼ ਸੰਜੈ ਪਾਂਡੇ (35 ਸਾਲ) ਈ. ...

ਪੂਰੀ ਖ਼ਬਰ »

ਸਾਲੀ ਨਾਲ ਜਬਰ ਜਨਾਹ ਕਰਨ ਵਾਲੇ ਜੀਜੇ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 26 ਮਈ (ਅਮਰੀਕ ਸਿੰਘ ਬੱਤਰਾ)- ਥਾਣਾ ਸਲੇਮਟਾਬਰੀ ਅਧੀਨ ਪੈਂਦੇ ਪਿੰਡ ਭੱਟੀਆਂ 'ਚ ਜੀਜੇ ਵਲੋਂ ਸਾਲੀ ਨਾਲ ਜਬਰਦਸਤੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਵਲੋਂ ਲੜਕੀ ਦੀ ਸ਼ਿਕਾਇਤ 'ਤੇ ਸਤਵਿੰਦਰ ਪੁੱਤਰ ਰਾਜ ਮਹਿੰਦਰ ਸਿੰਘ ਵਾਸੀ ਗਗਨਦੀਪ ਕਾਲੋਨੀ ...

ਪੂਰੀ ਖ਼ਬਰ »

ਹਮਲਾਵਰਾਂ ਵਲੋਂ ਚਲਾਈ ਗੋਲੀ ਲੱਗਣ ਨਾਲ ਨੌਜਵਾਨ ਜ਼ਖ਼ਮੀ

ਲੁਧਿਆਣਾ, 26 ਮਈ (ਅਮਰੀਕ ਸਿੰਘ ਬੱਤਰਾ)- ਸ਼ੁੱਕਰਵਾਰ ਦੇਰ ਰਾਤ ਨੂੰ ਨੂਰਵਾਲਾ ਰੋਡ 'ਤੇ ਦੋ ਮੋਟਰਸਾਈਕਲਾਂ 'ਤੇ ਸਵਾਰ ਚਾਰ ਨੌਜਵਾਨਾਂ ਵਲੋਂ ਕੀਤੇ ਹਮਲੇ ਦੌਰਾਨ ਗੋਲੀ ਲੱਗਣ ਕਾਰਨ ਰਕੇਸ਼ ਕਾਲਾ (25) ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਸੀ. ਐੱਮ. ਸੀ. ਹਸਪਤਾਲ ਦਾਖਲ ...

ਪੂਰੀ ਖ਼ਬਰ »

ਪੰਜਾਬ 'ਚ ਪਹਿਲੀ ਵਾਰੀ ਦਿਲ ਦੇ ਰੋਗਾਂ ਦੇ ਮਾਹਿਰ ਡਾਕਟਰ ਨੇ ਪੈਦਾ ਕੀਤਾ ਨਵਾਂ ਕੀਰਤੀਮਾਨ

ਲੁਧਿਆਣਾ, 26 ਮਈ (ਸਲੇਮਪੁਰੀ)- ਪੰਜਾਬ 'ਚ ਪਹਿਲੀ ਵਾਰ ਇਕ ਮਰੀਜ ਜਿਸ ਦੇ ਦਿਮਾਗ ਦੀ ਨਾੜੀ ਫਟਣ ਕਾਰਨ ਮਰੀਜ ਜਿੰਦਗੀ ਤੇ ਮੌਤ ਨਾਲ ਲੜ ਰਿਹਾ ਸੀ, ਦੀ ਜਾਨ ਬਚਾਉਣ ਲਈ ਡਾਕਟਰਾਂ ਨੇ ਦਿਲ ਦੀਆਂ ਬੰਦ ਨਾੜੀਆਂ ਖੋਲ੍ਹਣ ਲਈ ਵਰਤੇ ਜਾਂਦੇ ਸਟੈਂਟ ਦੀ ਤਰ੍ਹਾਂ ਪੱਟ ਦੇ ਕੋਲ ਚੀਰਾ ...

ਪੂਰੀ ਖ਼ਬਰ »

ਪੀਣ ਵਾਲੇ ਪਾਣੀ ਦੀ ਕਮੀ ਤੇ ਗੰਦਾ ਪਾਣੀ ਆਉਣ ਕਾਰਨ ਲੋਕ ਪ੍ਰੇਸ਼ਾਨ

ਲੁਧਿਆਣਾ, 26 ਮਈ (ਅਮਰੀਕ ਸਿੰਘ ਬੱਤਰਾ)- ਗਰਮੀ ਵੱਧਣ ਦੇ ਨਾਲ ਸ਼ਹਿਰ ਵਿਚ ਪੀਣ ਵਾਲੇ ਪਾਣੀ ਦੀ ਕਮੀ ਅਤੇ ਪਾਣੀ ਗੰਦਾ ਆਉਣ ਦੀ ਸ਼ਿਕਾਇਤਾਂ ਵਿਚ ਭਾਰੀ ਵਾਧਾ ਹੋ ਰਿਹਾ ਹੈ | ਬਿਜਲੀ ਦੇ ਅਣ-ਐਲਾਨੇ ਕੱਟ ਵੀ ਨਗਰ ਨਿਗਮ ਵਲੋਂ ਸਪਲਾਈ ਕੀਤੇ ਜਾਂਦੇ ਪਾਣੀ 'ਚ ਰੁਕਾਵਟ ਬਣ ਰਹੇ ...

ਪੂਰੀ ਖ਼ਬਰ »

ਸੀ. ਬੀ. ਐੱਸ. ਈ. 12ਵੀਂ ਦੇ ਨਤੀਜੇ 'ਚ ਵੱਖ-ਵੱਖ ਸਕੂਲਾਂ ਦੀ ਕਾਰਗੁਜ਼ਾਰੀ ਬੇਹੱਦ ਸ਼ਾਨਦਾਰ ਰਹੀ

ਲੁਧਿਆਣਾ, 26 ਮਈ (ਪਰਮੇਸ਼ਰ ਸਿੰਘ)- ਸੀ. ਬੀ. ਐੱਸ. ਈ. ਵਲੋਂ ਅੱਜ ਐਲਾਨੇ 12ਵੀਂ ਸ਼ੇ੍ਰਣੀ ਦੇ ਨਤੀਜੇ ਵਿਚ ਸ਼ਹਿਰ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਬੇਹੱਦ ਸ਼ਾਨਦਾਰ ਰਹੀ ਹੈ | ਇਨ੍ਹਾਂ ਵਿਚੋਂ ਕਈਆਂ ਨੇ ਜ਼ਿਲ੍ਹਾ ਪੱਧਰ ਤੋਂ ਲੈ ਕੇ ਸੂਬਾ ਅਤੇ ...

ਪੂਰੀ ਖ਼ਬਰ »

ਐੱਮ. ਜੀ. ਐੱਮ. ਸਕੂਲ ਦਾ ਦਾ ਨਤੀਜਾ ਸੌ ਫੀਸਦੀ ਰਿਹਾ

ਲੁਧਿਆਣਾ, 26 ਮਈ (ਪਰਮੇਸ਼ਰ ਸਿੰਘ)- ਸੀ. ਬੀ. ਐੱਸ. ਈ. ਵਲੋਂ ਅੱਜ ਐਲਾਨੇ 12ਵੀਂ ਸ਼ੇ੍ਰਣੀ ਦੇ ਨਤੀਜੇ ਵਿਚ ਐੱਮ. ਜੀ. ਐੱਮ. ਪਬਲਿਕ ਸਕੂਲ ਦੁੱਗਰੀ ਦਾ ਨਤੀਜਾ ਵੀ ਸੌ ਫੀਸਦੀ ਰਿਹਾ | ਸਾਇੰਸ, ਕਾਮਰਸ ਅਤੇ ਆਰਟਸ ਵਿਚ ਕੁੱਲ 93 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਸੀ, ਜਿਨ੍ਹਾਂ ...

ਪੂਰੀ ਖ਼ਬਰ »

ਤਤਸਮ ਖਰਬੰਦਾ ਸੀ. ਏ., ਮੁਸਕਾਨ ਸਰਕਾਰੀ ਅਧਿਕਾਰੀ ਤੇ ਕਨਿਕਾ ਲੈਕਚਰਾਰ ਬਣਨ ਦੇ ਇੱਛੁਕ

ਲੁਧਿਆਣਾ, 26 ਮਈ (ਪਰਮੇਸ਼ਰ ਸਿੰਘ)- ਸੀ. ਬੀ. ਐੱਸ. ਈ. ਵੱਲੋਂ ਅੱਜ ਐਲਾਨੇ 12ਵੀਂ ਸ਼ੇ੍ਰਣੀ ਦੇ ਨਤੀਜੇ ਵਿਚ ਅਹਿਮ ਸਥਾਨ ਹਾਸਿਲ ਕਰਨ ਵਾਲ਼ੇ ਵਿਦਿਆਰਥੀਆਂ ਨੇ ਆਪੋ-ਆਪਣੇ ਟੀਚੇ ਹਾਸਿਲ ਕਰਨ ਲਈ ਪਹਿਲਾਂ ਤੋਂ ਹੀ ਪੂਰੀ ਤਿਆਰੀ ਕੀਤੀ ਹੋਈ ਹੈ | 98.4 ਫੀਸਦੀ ਅੰਕ ਹਾਸਿਲ ਕਰਨ ...

ਪੂਰੀ ਖ਼ਬਰ »

ਅਗਮ ਸਿੰਘ ਦੂਆ ਅਰਥ ਸ਼ਾਸ਼ਤਰੀ ਬਣਨ ਦਾ ਇੱਛੁਕ

ਲੁਧਿਆਣਾ, 26 ਮਈ (ਪਰਮੇਸ਼ਰ ਸਿੰਘ)- ਸੀ. ਬੀ. ਐੱਸ. ਈ. ਵਲੋਂ ਅੱਜ ਐਲਾਨੇ 12ਵੀਂ ਸ਼ੇ੍ਰਣੀ ਦੇ ਨਤੀਜੇ 'ਚ 90.6 ਫੀਸਦੀ ਅੰਕਾਂ ਨਾਲ਼ ਅਹਿਮ ਪ੍ਰਾਪਤੀ ਕਰਨ ਵਾਲ਼ਾ ਵਿਸ਼ੇਸ਼ ਲੋੜਾਂ ਵਾਲ਼ਾ ਵਿਦਿਆਰਥੀ ਅਗਮ ਸਿੰਘ ਦੂਆ ਅਰਥ ਸ਼ਾਸ਼ਤਰੀ ਬਣਨ ਦਾ ਇੱਛੁਕ ਹੈ | ਕਾਰੋਬਾਰੀ ਪਿਤਾ ...

ਪੂਰੀ ਖ਼ਬਰ »

ਸੂਬਾ ਪੱਧਰੀ ਮੀਟਿੰਗ ਦੌਰਾਨ ਖੇਤੀਬਾੜੀ ਮਸ਼ੀਨਰੀ ਸਨਅਤਾਂ ਨੂੰ ਆ ਰਹੀਆਂ ਮੁਸ਼ਕਿਲਾਂ ਸਬੰਧੀ ਗੰਭੀਰ ਚਰਚਾ

ਲੁਧਿਆਣਾ, 26 ਮਈ (ਪੁਨੀਤ ਬਾਵਾ)- ਪੰਜਾਬ ਸਟੇਟ ਐਗਰੀਕਲਚਰ ਮਸ਼ੀਨਰੀ ਮੈਨੂਫੈਕਚਰਰ ਐਸੋਸੀਏਸ਼ਨ ਦੀ ਇਕ ਅਹਿਮ ਸੂਬਾ ਪੱਧਰੀ ਮੀਟਿੰਗ ਸੰਤੋਖ ਸਿੰਘ ਤਲਵੰਡੀ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਖੇਤੀਬਾੜੀ ਮਸ਼ੀਨਰੀ ਸਨਅਤਾਂ ਨੂੰ ਆ ਰਹੀਆਂ ਮੁਸ਼ਕਿਲਾਂ ਬਾਰੇ ਗੰਭੀਰ ...

ਪੂਰੀ ਖ਼ਬਰ »

ਬਾਬਾ ਨਰਿੰਦਰ ਸਿੰਘ ਨੂੰ ਵੱਖ-ਵੱਖ ਸ਼ਖਸੀਅਤਾਂ ਵਲੋਂ ਸ਼ਰਧਾਂਜਲੀਆਂ ਭੇਟ

ਲੁਧਿਆਣਾ, 26 ਮਈ (ਕਵਿਤਾ ਖੁੱਲਰ)- ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਪ੍ਰਭੂ ਸਿਮਰਨ ਕੇਂਦਰ ਛੋਟੀ ਜਵੱਦੀ ਲੁਧਿਆਣਾ ਦੇ ਮੁੱਖ ਸੇਵਾਦਾਰ ਬਾਬਾ ਨਰਿੰਦਰ ਸਿੰਘ (84) ਜੋ ਪਿਛਲੇ ਦਿਨੀਂ ਅਚਾਨਕ ਅਕਾਲ ਚਲਾਣਾ ਕਰ ਗਏ ਸਨ, ਨਮਿਤ ਕੀਰਤਨ ਤੇ ਅੰਤਿਮ ਅਰਦਾਸ ਅਤੇ ...

ਪੂਰੀ ਖ਼ਬਰ »

1984 ਸਿੱਖ ਕਤਲੇਆਮ ਪੀੜਤ ਵੈੱਲਫੇਅਰ ਸੁਸਾਇਟੀ ਵਲੋਂ ਮੁੱਖ ਮੰਤਰੀ ਨੂੰ ਪੱਤਰ

ਲੁਧਿਆਣਾ, 26 ਮਈ (ਕਵਿਤਾ ਖੁੱਲਰ)- 1984 ਸਿੱਖ ਕਤਲੇਆਮ ਪੀੜ੍ਹਤ ਵੈੱਲਫੇਅਰ ਸੁਸਾਇਟੀ ਵਲੋਂ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਨਵੰਬਰ '84 ਦੇ ਕਤਲੇਆਮ ਵਿਚ ਕਤਲ ਕੀਤੇ ਗਏ ਹਜ਼ਾਰਾਂ ਨਿਰਦੋਸ਼ ਸਿੱਖਾਂ ਦੇ ਕਾਤਲਾਂ ਨੂੰ ਅਜੇ ਤੱਕ ਕੋਈ ਵੀ ਸਜ਼ਾ ਨਾ ਮਿਲਣ 'ਤੇ ਡੰੂਘੇ ਅਫਸੋਸ ...

ਪੂਰੀ ਖ਼ਬਰ »

ਸ਼ਾਹਕੋਟ 'ਚੋਂ ਸ਼ਹਿਰ ਦੀਆਂ ਵੱਖ-ਵੱਖ ਸੰਸਥਾਵਾਂ ਵਲੋਂ ਕਾਂਗਰਸ ਦੀ ਮਦਦ ਦਾ ਐਲਾਨ

ਸ਼ਾਹਕੋਟ, 26 ਮਈ (ਅ. ਬ.)-ਸ਼ਾਹਕੋਟ 'ਚ ਸ਼ਹਿਰ ਦੀਆਂ ਵੱਖ-ਵੱਖ ਸੰਸਥਾਵਾਂ ਨੇ ਕਾਂਗਰਸ ਪਾਰਟੀ ਦੀ ਮਦਦ ਦਾ ਐਲਾਨ ਕਰਕੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਹਰ ਵਰਗ ਦਾ ਵਿਸ਼ਵਾਸ ਹਨ | ਉਨ੍ਹਾਂ ਇਸ ਸਮੇਂ ਪੰਜਾਬ ਦੇ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਤੇ ...

ਪੂਰੀ ਖ਼ਬਰ »

ਜੀ. ਐੱਚ. ਜੀ. ਖ਼ਾਲਸਾ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਲੁਧਿਆਣਾ, 26 ਮਈ (ਬੀ.ਐੱਸ.ਬਰਾੜ)- ਪੰਜਾਬ ਯੂਨੀਵਰਸਿਟੀ ਵਲੋਂ ਬੀ. ਐੱਸ. ਸੀ. ਸਮੈਸਟਰ ਪਹਿਲੇ ਦੇ ਪਿਛਲੇ ਸਾਲ ਦਸੰਬਰ ਮਹੀਨੇ ਵਿਚ ਲਈ ਗਈ ਪ੍ਰੀਖਿਆ ਦੇ ਨਤੀਜੇ ਦਾ ਐਲਾਨ ਕਰ ਦਿੱਤਾ, ਜਿਸ 'ਚ ਜੀ. ਐੱਚ. ਜੀ. ਖ਼ਾਲਸਾ ਕਾਲਜ ਗੁਰੂਸਰ ਸਧਾਰ ਦੇ ਵਿਦਿਆਰਥੀ ਪਹਿਲੇ 'ਤੇ ਮੈਰਿਟ ...

ਪੂਰੀ ਖ਼ਬਰ »

ਕੀਟਨਾਸ਼ਕ ਤੇ ਨਦੀਨਨਾਸ਼ਕ ਦਵਾਈਆਂ ਦੀ ਪ੍ਰਮਾਣਿਕਤਾ ਪਰਖ ਲਈ ਖੇਤੀਬਾੜੀ ਵਿਭਾਗ ਵਲੋਂ ਛਾਪੇਮਾਰੀ

ਮੁੱਲਾਂਪੁਰ-ਦਾਖਾ, 26 ਮਈ (ਨਿਰਮਲ ਸਿੰਘ ਧਾਲੀਵਾਲ)-ਸਾਉਣੀ ਫ਼ਸਲ ਦੀ ਬਿਜਾਈ ਤੋਂ ਲੈ ਕੇ ਅਖੀਰ ਤੱਕ ਕੀਟਨਾਸ਼ਕ ਅਤੇ ਨਦੀਨਨਾਸ਼ਕ ਵਰਤੋਂ ਵਾਲੀਆਂ ਦਵਾਈਆਂ ਨਕਲੀ ਹੋਣ ਤੋਂ ਰੋਕਣ ਲਈ ਪੰਜਾਬ ਸਰਕਾਰ ਦੇ ਆਦੇਸ਼ਾਂ ਤਹਿਤ ਡਾ: ਸੁਖਦੇਵ ਸਿੰਘ ਸਿੱਧੂ ਸੰਯੁਕਤ ਡਾਇਰੈਕਟਰ ...

ਪੂਰੀ ਖ਼ਬਰ »

ਕੀਟਨਾਸ਼ਕ ਤੇ ਨਦੀਨਨਾਸ਼ਕ ਦਵਾਈਆਂ ਦੀ ਪ੍ਰਮਾਣਿਕਤਾ ਪਰਖ ਲਈ ਖੇਤੀਬਾੜੀ ਵਿਭਾਗ ਵਲੋਂ ਛਾਪੇਮਾਰੀ

ਮੁੱਲਾਂਪੁਰ-ਦਾਖਾ, 26 ਮਈ (ਨਿਰਮਲ ਸਿੰਘ ਧਾਲੀਵਾਲ)-ਸਾਉਣੀ ਫ਼ਸਲ ਦੀ ਬਿਜਾਈ ਤੋਂ ਲੈ ਕੇ ਅਖੀਰ ਤੱਕ ਕੀਟਨਾਸ਼ਕ ਅਤੇ ਨਦੀਨਨਾਸ਼ਕ ਵਰਤੋਂ ਵਾਲੀਆਂ ਦਵਾਈਆਂ ਨਕਲੀ ਹੋਣ ਤੋਂ ਰੋਕਣ ਲਈ ਪੰਜਾਬ ਸਰਕਾਰ ਦੇ ਆਦੇਸ਼ਾਂ ਤਹਿਤ ਡਾ: ਸੁਖਦੇਵ ਸਿੰਘ ਸਿੱਧੂ ਸੰਯੁਕਤ ਡਾਇਰੈਕਟਰ ...

ਪੂਰੀ ਖ਼ਬਰ »

ਡੈਪੋ ਤਹਿਤ ਹੰਬੜਾਂ 'ਚ ਪੁਲਿਸ ਵਲੋਂ ਨਸ਼ਿਆਂ ਿਖ਼ਲਾਫ਼ ਮੀਟਿੰਗ

ਹੰਬੜਾਂ, 26 ਮਈ (ਜਗਦੀਸ਼ ਸਿੰਘ ਗਿੱਲ)- ਪੁਲਿਸ ਕਮਿਸ਼ਨਰ ਲੁਧਿਆਣਾ ਡਾ. ਸੁਖਚੈਨ ਸਿੰਘ ਗਿੱਲ ਦੇ ਦਿਸ਼ਾ ਨਿਰਦੇਸ਼ਾਂ 'ਤੇ ਏ. ਡੀ. ਸੀ. ਪੀ. ਮੈਡਮ ਗੁਰਪ੍ਰੀਤ ਕੌਰ ਪੁਰੇਵਾਲ ਦੀ ਅਗਵਾਈ ਹੇਠ ਕਸਬਾ ਹੰਬੜਾਂ 'ਚ ਨਿਊੁ ਪੰਜਾਬ ਪਬਲਿਕ ਸਕੂਲ ਵਖੇ ਸੂਬੇ ਦੇ ਮੁੱਖ ਮਤਰੀ ਕੈਪਟਨ ...

ਪੂਰੀ ਖ਼ਬਰ »

ਨੀਦਰਲੈਂਡ ਦੀਆਂ ਕੰਪਨੀਆਂ 'ਚ ਨਿਵੇਸ਼ ਕਰਨ ਲਈ ਹੀਰੋ ਸਾਈਕਲ ਵਲੋਂ ਯਤਨ ਤੇਜ਼

ਲੁਧਿਆਣਾ, 26 ਮਈ (ਪੁਨੀਤ ਬਾਵਾ)- ਭਾਰਤ ਦੀ ਮੋਹਰੀ ਸਾਈਕਲ ਕੰਪਨੀ ਹੀਰੋ ਸਾਈਕਲ ਵਲੋਂ ਨੀਦਰਲੈਂਡ ਦੀਆਂ ਕੰਪਨੀਆਂ 'ਚ ਨਿਵੇਸ਼ ਕਰਨ ਲਈ ਯਤਨ ਕੀਤੇ ਜਾ ਰਹੇ ਹਨ, ਜਿਸ ਦੇ ਤਹਿਤ ਹੀਰੋ ਸਾਈਕਲ ਦੇ ਚੇਅਰਮੈਨ ਕਮ ਸੀ. ਐੱਮ. ਡੀ. ਪੰਕਜ ਮੁੰਜਾਲ ਵਲੋਂ ਨੀਦਰਲੈਂਡ ਦੇ ਪ੍ਰਧਾਨ ...

ਪੂਰੀ ਖ਼ਬਰ »

ਕਾਨੂੰਗੋ ਜਾਗੀਰ ਸਿੰਘ ਵਲੀਪੁਰ ਦੇ ਪਿਤਾ ਬਾਪੂ ਚੂਹੜ ਸਿੰਘ ਦੇ ਸਸਕਾਰ ਮੌਕੇ ਵੱਡੀ ਗਿਣਤੀ 'ਚ ਲੋਕ ਪੁੱਜੇ

ਹੰਬੜਾਂ, 26 ਮਈ (ਕੁਲਦੀਪ ਸਿੰਘ ਸਲੇਮਪੁਰੀ)- ਮਾਲ ਵਿਭਾਗ 'ਚ ਤਾਇਨਾਤ ਕਾਨੂੰਗੋ ਤੇ ਉਘੇ ਸਮਾਜ ਸੇਵਕ ਜਾਗੀਰ ਸਿੰਘ ਵਲੀਪੁਰ ਅਤੇ ਮਹਿੰਦਰ ਸਿੰਘ ਦੇ ਪੂਜਨੀਕ ਪਿਤਾ ਬਾਪੂ ਚੂਹੜ ਸਿੰਘ ਬੀਤੇ ਕੱਲ੍ਹ ਆਪਣੀ ਸੰਸਾਰਕ ਯਾਤਰਾ ਪੂਰੀ ਕਰਕੇ ਗੁਰੂ ਚਰਨਾਂ 'ਚ ਜਾ ਬਿਰਾਜੇ ਹਨ | ...

ਪੂਰੀ ਖ਼ਬਰ »

ਗੋਡਿਆਂ ਦੇ ਇਲਾਜ 'ਚ ਨਾਰਾਇਣੀ ਆਰਥੋਕਿੱਟ ਵਰਦਾਨ ਬਣੀ-ਸਿੱਧੂ

ਜਲੰਧਰ, 26 ਮਈ (ਸਟਾਫ ਰਿਪੋਰਟਰ)-ਦੇਸ਼ ਦੇ ਪ੍ਰਸਿੱਧ ਨਾਰਾਇਣੀ ਆਯੁਰਵੈਦਿਕ ਗਰੁੱਪ ਨੇ ਪੁਰਾਤਨ ਜਾਣਕਾਰੀ ਅਤੇ ਵਿਗਿਆਨਿਕ ਤਰੀਕੇ ਨਾਲ ਆਯੁਰਵੈਦਿਕ ਫਾਰਮੂਲੇ ਨਾਲ ਤਿਆਰ ਕੀਤੀ ਨਾਰਾਇਣੀ ਆਰਥੋਕਿੱਟ ਗੋਡਿਆਂ ਦੇ ਦਰਦਾਂ ਨੂੰ ਦਿਨਾਂ 'ਚ ਠੀਕ ਕਰਨ ਦੀ ਸਮਰੱਥਾ ...

ਪੂਰੀ ਖ਼ਬਰ »

ਨਵਾਂ ਖੈਹਿਰਾ 'ਚ ਇਕ ਨੌਜਵਾਨ ਪਹਿਲਵਾਨ 'ਚਿੱਟੇ' ਦੀ ਭੇਟ ਚੜਿ੍ਹਆ

ਹੰਬੜਾਂ, 26 ਮਈ (ਸਲੇਮਪੁਰੀ)- ਸੂਬੇ ਅੰਦਰ ਵਗ੍ਹਦੇ ਨਸ਼ਿਆਂ ਦੇ ਛੇਵੇਂ ਦਰਿਆ ਨੂੰ ਅਜੇ ਠੱਲ੍ਹ ਪੈਂਦੀ ਨਹੀਂ ਜਾਪਦੀ, ਬੇਟ ਇਲਾਕੇ 'ਚ ਆਏ ਦਿਨ ਹੀ ਕਈ ਨੌਜਵਾਨ ਨਸ਼ਿਆਂ ਦਾ ਸ਼ਿਕਾਰ ਹੋ ਕੇ ਮੌਤ ਦੀ ਘੋੜੀ ਚੜ੍ਹਦੇ ਜਾ ਰਹੇ ਹਨ ਅਤੇ ਬਜ਼ੁਰਗ ਮਾਪੇ ਨੌਜਵਾਨਾਂ ਦੀਆ ਲਾਸ਼ਾਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX