ਤਾਜਾ ਖ਼ਬਰਾਂ


ਅਸਾਮ ਸਰਕਾਰ ਨੇ ਹਿਮਾ ਦਾਸ ਨੂੰ ਸੂਬੇ ਦੀ ਸਪੋਰਟਸ ਅੰਬੈਸਡਰ ਬਣਾਉਣ ਦਾ ਕੀਤਾ ਐਲਾਨ
. . .  5 minutes ago
ਦਿਸਪੁਰ, 18 ਜੁਲਾਈ- ਅਸਾਮ ਦੇ ਮੁੱਖ ਮੰਤਰੀ ਸਬਰਾਨੰਦ ਸੋਨੋਵਾਲ ਨੇ ਹਿਮਾ ਦਾਸ ਨੂੰ ਸੂਬੇ ਦੀ ਪਹਿਲੀ ਸਪੋਰਟਸ ਅੰਬੈਸਡਰ ਬਣਾਉਣ ਦਾ ਐਲਾਨ ਕੀਤਾ ਹੈ। ਹਿਮਾ ਨੇ ਫਿਨਲੈਂਡ 'ਚ ਆਯੋਜਿਤ ਵਰਲਡ ਅੰਡਰ-20 ਚੈਂਪੀਅਨਸ਼ਿਪ 'ਚ ਔਰਤਾਂ ਦੀ 400 ਮੀਟਰ ਦੌੜ 'ਚ...
ਬੇਭਰੋਸਗੀ ਮਤੇ 'ਤੇ 20 ਜੁਲਾਈ ਨੂੰ ਸਪੱਸ਼ਟ ਬਹੁਮਤ ਸਾਬਤ ਕਰਾਂਗੇ- ਅਠਵਲੇ
. . .  19 minutes ago
ਨਵੀਂ ਦਿੱਲੀ, 18 ਜੁਲਾਈ- ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਦੇ 'ਕਿਸੇ ਨੇ ਕਿਹਾ, ਸਾਡੇ ਲੋਕ ਬਹੁਮਤ ਨਹੀਂ ਹੈ' ਵਾਲੇ ਬਿਆਨ 'ਤੇ ਪ੍ਰਤੀਕਿਰਿਆ ਦਿੰਦਿਆਂ ਕੇਂਦਰੀ ਮੰਤਰੀ ਰਾਮਦਾਸ ਅਠਵਲੇ ਨੇ ਕਿਹਾ ਕਿ ਉਨ੍ਹਾਂ ਨੂੰ ਲੱਗਦਾ ਹੈ ਕਿ ਹੱਦੋ ਵੱਧ ਆਤਮ ਵਿਸ਼ਵਾਸ ਕਿਸੇ...
ਕਾਂਗੜਾ ਜਹਾਜ਼ ਹਾਦਸਾ : ਹਵਾਈ ਫੌਜ ਨੇ ਜਾਂਚ ਦੇ ਦਿੱਤੇ ਹੁਕਮ
. . .  33 minutes ago
ਪਠਾਨਕੋਟ, 18 ਜੁਲਾਈ- ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ 'ਚ ਅੱਜ ਦੁਪਹਿਰੇ ਲੜਾਕੂ ਜਹਾਜ਼ ਮਿਗ-21 ਦੇ ਹਾਦਸਾਗ੍ਰਸਤ ਹੋਣ ਦੇ ਕਾਰਨਾਂ ਸੰਬੰਧੀ ਭਾਰਤੀ ਹਵਾਈ ਫੌਜ ਨੇ ਜਾਂਚ ਦੇ ਹੁਕਮ ਦਿੱਤੇ ਹਨ। ਇਸ ਜਹਾਜ਼ ਨੇ ਦੁਪਹਿਰ 12.20 ਵਜੇ ਪਠਾਨਕੋਟ ਏਅਰ ਫੋਰਸ...
ਬੇਭਰੋਸਗੀ ਮਤੇ 'ਤੇ ਬੋਲੀ ਸੋਨੀਆ- ਕੌਣ ਕਹਿੰਦਾ ਹੈ ਸਾਡੇ ਕੋਲ ਬਹੁਮਤ ਨਹੀਂ
. . .  47 minutes ago
ਨਵੀਂ ਦਿੱਲੀ, 18 ਜੁਲਾਈ- ਸੰਸਦ ਦੇ ਮਾਨਸੂਨ ਇਜਲਾਸ ਦੇ ਪਹਿਲੇ ਦਿਨ ਵਿਰੋਧੀ ਧਿਰਾਂ ਵਲੋਂ ਲੋਕ ਸਭਾ 'ਚ ਸਰਕਾਰ ਵਿਰੁੱਧ ਬੇਭਰੋਸਗੀ ਦਾ ਮਤਾ ਪੇਸ਼ ਕੀਤਾ ਗਿਆ, ਜਿਸ ਨੂੰ ਸਪੀਕਰ ਸੁਮਿੱਤਰਾ ਮਹਾਜਨ ਵਲੋਂ ਸਵੀਕਾਰ ਕਰ ਲਿਆ ਗਿਆ। ਮਤੇ 'ਤੇ ਸ਼ੁੱਕਰਵਾਰ ਨੂੰ ਲੋਕ...
ਸਰਕਾਰੀ ਸਕੂਲਾਂ 'ਚ ਨਿੱਜੀ ਪਬਲਿਸ਼ਰਜ਼ ਦੀਆਂ ਗਾਈਡਾਂ ਵਰਤਣ 'ਤੇ ਰੋਕ
. . .  42 minutes ago
ਮਾਹਿਲਪੁਰ 18 ਜੁਲਾਈ (ਦੀਪਕ ਅਗਨੀਹੋਤਰੀ)- ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਨੇ ਸੂਬੇ ਦੇ ਸਮੂਹ ਸਰਕਾਰੀ ਸਕੂਲਾਂ ਵਿਚ ਅਧਿਆਪਕਾਂ ਵਲੋਂ ਵਰਤੀਆਂ ਜਾ ਰਹੀਆਂ ਨਿੱਜੀ ਪਬਲਿਸ਼ਰਜ਼ ਦੀਆਂ ਗਾਈਡਾਂ 'ਤੇ ਰੋਕ ਲਗਾ ਕੇ ਹਦਾਇਤ ਕੀਤੀ ਹੈ ਕਿ ਇਨ੍ਹਾਂ ਹੁਕਮਾਂ ਦੀ...
ਲੜਾਕੂ ਜਹਾਜ਼ ਹਾਦਸਾਗ੍ਰਸਤ : ਪਾਈਲਟ ਦੀ ਹੋਈ ਮੌਤ
. . .  54 minutes ago
ਸ਼ਿਮਲਾ, 18 ਜੁਲਾਈ- ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ 'ਚ ਭਾਰਤੀ ਫ਼ੌਜ ਦਾ ਮਿਗ-21 ਲੜਾਕੂ ਜਹਾਜ਼ ਹਾਦਸੇ ਦਾ ਸ਼ਿਕਾਰ ਹੋ ਗਿਆ। ਮਿਲੀ ਜਾਣਕਾਰੀ ਮੁਤਾਬਿਕ ਇਸ ਜਹਾਜ਼ ਨੇ ਪਠਾਨਕੋਟ ਤੋਂ ਉਡਾਣ ਭਰੀ ਸੀ। ਕਾਂਗੜਾ ਦੇ ਜਵਾਲੀ ਸਬ-ਡਿਵੀਜ਼ਨ ਦੇ ਪੱਟਾ ਜੱਟੀਆਂ 'ਚ ਹੋਏ ਇਸ...
ਅਫ਼ਸਰਾਂ ਦਾ ਅਪਰਾਧੀਆਂ ਨਾਲ ਗਠਜੋੜ ਤੋੜਨ ਲਈ ਪੰਜਾਬ ਪੁਲਿਸ ਨੇ ਬਣਾਈ ਨਵੀਂ ਨੀਤੀ
. . .  about 1 hour ago
ਚੰਡੀਗੜ੍ਹ, 18 ਜੁਲਾਈ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ 'ਤੇ ਪੰਜਾਬ ਪੁਲਿਸ ਨੇ ਇੱਕ ਪੁਲਿਸ ਸਟੇਸ਼ਨ ਦੇ ਅੰਦਰ ਐਸ. ਐਚ. ਓ. ਅਤੇ ਮੁਣਸ਼ੀ ਦੇ ਕਾਰਜਕਾਲ ਦੀ ਹੱਦ ਵਧਾ ਕੇ ਤਿੰਨ ਸਾਲ ਅਤੇ ਕਾਂਸਟੇਬਲ ਅਤੇ ਹੈੱਡ ਕਾਂਸਟੇਬਲ ਦੇ ਕਾਰਜਕਾਲ...
ਹਿਮਾਚਲ ਪ੍ਰਦੇਸ਼ 'ਚ ਹਾਵਾਈ ਫੌਜ ਦਾ ਜਹਾਜ਼ ਹਾਦਸਾਗ੍ਰਸਤ, ਪਠਾਨਕੋਟ ਤੋਂ ਭਰੀ ਸੀ ਉਡਾਣ
. . .  about 2 hours ago
ਸ਼ਿਮਲਾ, 18 ਜੁਲਾਈ- ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ 'ਚ ਭਾਰਤੀ ਫੌਜ ਦਾ ਮਿਗ-21 ਲੜਾਕੂ ਜਹਾਜ਼ ਹਾਦਸੇ ਦਾ ਸ਼ਿਕਾਰ ਹੋ ਗਿਆ। ਇਸ ਹਾਦਸੇ ਤੋਂ ਬਾਅਦ ਪਾਇਲਟ ਲਾਪਤਾ ਦੱਸਿਆ ਜਾ ਰਿਹਾ ਹੈ। ਮਿਲੀ ਜਾਣਕਾਰੀ ਮੁਤਾਬਕ ਇਸ ਜਹਾਜ਼ ਨੇ ਪਠਾਨਕੋਟ ਤੋਂ ਉਡਾਣ ਭਰੀ...
ਮਾਨਸੂਨ ਇਜਲਾਸ : ਬੇਭਰੋਸਗੀ ਮਤੇ 'ਤੇ ਸ਼ੁੱਕਰਵਾਰ ਨੂੰ ਲੋਕ ਸਭਾ 'ਚ ਹੋਵੇਗੀ ਬਹਿਸ
. . .  about 2 hours ago
ਨਵੀਂ ਦਿੱਲੀ, 18 ਜੁਲਾਈ- ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਿਰੁੱਧ ਵਿਰੋਧੀ ਧਿਰਾਂ ਵਲੋਂ ਮਾਨਸੂਨ ਇਜਲਾਸ ਦੇ ਪਹਿਲੇ ਦਿਨ ਪੇਸ਼ ਕੀਤੇ ਗਏ ਬੇਭਰੋਸਗੀ ਮਤੇ 'ਤੇ ਲੋਕ ਸਭਾ 'ਚ ਸ਼ੁੱਕਰਵਾਰ ਨੂੰ ਅਤੇ ਰਾਜ ਸਭਾ 'ਚ ਸੋਮਵਾਰ ਨੂੰ ਬਹਿਸ ਦੀ ਕਾਰਵਈ ਹੋਵੇਗੀ...
ਨਸ਼ਾ ਨਾ ਮਿਲਣ ਕਾਰਨ ਨੌਜਵਾਨ ਦੀ ਮੌਤ
. . .  about 2 hours ago
ਝਬਾਲ, 18 ਜੁਲਾਈ (ਸੁਖਦੇਵ ਸਿੰਘ, ਸਰਬਜੀਤ ਸਿੰਘ)- ਪਿੰਡ ਭੁੱਚਰ ਕਲਾਂ ਵਿਖੇ ਨਸ਼ਾ ਨਾ ਮਿਲਣ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਬਲਜਿੰਦਰ ਸਿੰਘ (22) ਦੋ ਭੈਣਾਂ ਦਾ ਇਕਲੌਤਾ ਭਰਾ ਸੀ। ਦੱਸਿਆ ਜਾ ਰਿਹਾ ਹੈ ਕਿ ਬਲਜਿੰਦਰ ਸਿੰਘ ਸਮੈਕ ਪੀਣ ਦਾ ਆਦੀ...
ਅੰਮ੍ਰਿਤਸਰ 'ਚ ਅਣ-ਅਧਿਕਾਰਕ ਉਸਾਰੀਆਂ 'ਤੇ ਨਗਰ ਨਿਗਮ ਨੇ ਕੀਤੀ ਕਾਰਵਾਈ
. . .  about 2 hours ago
ਅੰਮ੍ਰਿਤਸਰ, 18 ਜੁਲਾਈ (ਹਰਮਿੰਦਰ ਸਿੰਘ)- ਮਾਣਯੋਗ ਹਾਈਕੋਰਟ ਵਲੋਂ ਪੁਰਾਣੇ ਸ਼ਹਿਰ ਦੀ ਚਾਰਦੀਵਾਰੀ ਅੰਦਰ ਨਵੀਂ ਉਸਾਰੀ 'ਤੇ ਲਗਾਈ ਰੋਕ 'ਤੇ ਅਮਲ ਕਰਦਿਆਂ ਅੰਮ੍ਰਿਤਸਰ ਨਗਰ ਨਿਗਮ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਨੇੜਲੇ ਇਲਾਕਿਆਂ 'ਚ ਹੋਈਆਂ ਨਾਜਾਇਜ਼...
ਨਸ਼ਾ ਤਸਕਰੀ 'ਤੇ ਠੱਲ੍ਹ ਪਾਉਣ ਲਈ ਫ਼ਾਜ਼ਿਲਕਾ ਪੁਲਿਸ ਨੇ ਜਾਰੀ ਕੀਤਾ ਟੋਲ ਫਰੀ ਨੰਬਰ
. . .  about 2 hours ago
ਫ਼ਾਜ਼ਿਲਕਾ, 18 ਜੁਲਾਈ (ਪ੍ਰਦੀਪ ਕੁਮਾਰ)- ਨਸ਼ਾ ਮੁਕਤੀ ਮੁਹਿੰਮ ਦੇ ਤਹਿਤ ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਨੇ ਇੱਕ ਟੋਲ ਫਰੀ ਨੰਬਰ ਜਾਰੀ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਮੁਖੀ ਗੁਲਨੀਤ ਸਿੰਘ ਖੁਰਾਣਾ ਦੱਸਿਆ ਕਿ ਜ਼ਿਲ੍ਹੇ 'ਚ ਨਸ਼ੇ ਨੂੰ ਠੱਲ੍ਹ ਪਾਉਣ ਲਈ ਪੁਲਿਸ...
ਸ਼ਤੰਰਜ 'ਚ ਚਾਂਦੀ ਦਾ ਤਮਗਾ ਜਿੱਤਣ ਵਾਲੀ ਮਲਿੱਕਾ ਹਾਂਡਾ ਦਾ ਘਰ ਪਹੁੰਚਣ 'ਤੇ ਹੋਇਆ ਨਿੱਘਾ ਸਵਾਗਤ
. . .  about 3 hours ago
ਜਲੰਧਰ, 18 ਜੁਲਾਈ- ਇੰਗਲੈਂਡ ਦੇ ਮਾਨਚੈਸਟਰ 'ਚ ਆਈ. ਸੀ. ਸੀ. ਡੀ. ਵਿਸ਼ਵ ਫਾਈਡ ਓਲਿੰਪਿਆਡ ਸ਼ਤਰੰਜ 'ਚ ਚਾਂਦੀ ਤਮਗਾ ਜਿੱਤਣ ਵਾਲੀ ਮੱਲਿਕਾ ਹਾਂਡਾ ਦਾ ਅੱਜ ਜਲੰਧਰ ਵਿਖੇ ਘਰ ਪਹੁੰਚਣ 'ਤੇ ਪ੍ਰਸ਼ਾਸਨ ਅਤੇ ਪੱਛਮੀ ਜਲੰਧਰ ਤੋਂ ਐਮ. ਐਲ. ਏ. ਸੁਸ਼ੀਲ...
ਮਾਨਸੂਨ ਇਜਲਾਸ : ਲੋਕ ਸਭਾ 'ਚ ਮੋਦੀ ਸਰਕਾਰ ਵਿਰੁੱਧ ਬੇਭਰੋਸਗੀ ਦਾ ਮਤਾ ਮਨਜ਼ੂਰ
. . .  about 3 hours ago
ਨਵੀਂ ਦਿੱਲੀ, 18 ਜੁਲਾਈ- ਸੰਸਦ ਦੇ ਮਾਨਸੂਨ ਇਜਲਾਸ ਦੇ ਪਹਿਲੇ ਦਿਨ ਅੱਜ ਨਰਿੰਦਰ ਮੋਦੀ ਸਰਕਾਰ ਵਿਰੁੱਧ ਲੋਕ ਸਭਾ 'ਚ ਕਾਂਗਰਸ, ਟੀ. ਡੀ. ਪੀ. ਅਤੇ ਹੋਰ ਵਿਰੋਧੀ ਧਿਰਾਂ ਵਲੋਂ ਪੇਸ਼ ਕੀਤੇ ਗਏ ਬੇਭਰੋਸਗੀ ਦੇ ਮਤੇ ਨੂੰ ਲੋਕ ਸਭਾ ਸਪੀਕਰ ਵਲੋਂ ਮਨਜ਼ੂਰੀ ਦੇ ਦਿੱਤੀ ਗਈ ਹੈ...
ਰਾਈਫਲ 'ਚੋਂ ਅਚਾਨਕ ਗੋਲੀ ਚੱਲਣ ਕਾਰਨ ਸਾਬਕਾ ਫੌਜੀ ਦੀ ਮੌਤ
. . .  about 3 hours ago
ਮੋਗਾ, 18 ਜੁਲਾਈ (ਗੁਰਤੇਜ ਸਿੰਘ ਬੱਬੀ)- ਮੋਗਾ ਨਾਲ ਲੱਗਦੇ ਪਿੰਡ ਲੰਡੈਕੇ 'ਚ ਅੱਜ ਸਵੇਰੇ ਆਪਣੀ ਹੀ ਲਾਈਸੈਂਸੀ ਰਾਈਫਲ 'ਚੋਂ ਅਚਾਨਕ ਗੋਲੀ ਚੱਲਣ ਕਾਰਨ ਸਾਬਕਾ ਫੌਜੀ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਮੁਤਾਬਕ ਮਨਜੀਤ ਸਿੰਘ (50), ਫੌਜ 'ਚੋਂ ਸੇਵਾ ਮੁਕਤ ਹੋਣ...
ਦਿੱਲੀ ਹਾਈਕੋਰਟ ਨੇ ਜੇ. ਐਨ. ਯੂ. ਨੂੰ ਕਨ੍ਹੱਈਆ ਵਿਰੁੱਧ ਕਾਰਵਾਈ ਨਾ ਕਰਨ ਦਾ ਦਿੱਤਾ ਨਿਰਦੇਸ਼
. . .  about 4 hours ago
ਹੰਗਾਮੇ ਤੋਂ ਬਾਅਦ ਰਾਜ ਸਭਾ ਦੀ ਕਾਰਵਾਈ 12 ਵਜੇ ਤੱਕ ਮੁਲਤਵੀ
. . .  about 4 hours ago
ਉੱਘੇ ਸਮਾਜ ਸੇਵੀ ਬਲਰਾਜ ਸਿੰਘ ਸੇਖੋਂ ਦਾ ਦੇਹਾਂਤ
. . .  about 4 hours ago
ਪੰਜਾਬ ਸਿਵਲ ਸਕੱਤਰੇਤ ਦੇ ਮੁਲਾਜ਼ਮਾਂ ਨੇ ਵਿੱਤ ਮੰਤਰੀ ਦੇ ਦਫ਼ਤਰ ਅੱਗੇ ਖ਼ਾਲੀ ਭਾਂਡੇ ਲੈ ਕੇ ਮੰਗੀ ਭੀਖ
. . .  about 4 hours ago
ਛੱਤੀਸਗੜ੍ਹ 'ਚ ਮੁਠਭੇੜ ਦੌਰਾਨ ਇਨਾਮੀ ਮਹਿਲਾ ਨਕਸਲੀ ਢੇਰ
. . .  about 5 hours ago
ਸਰਕਾਰ ਹਰ ਮੁੱਦੇ 'ਤੇ ਚਰਚਾ ਕਰਨ ਲਈ ਤਿਆਰ- ਮੋਦੀ
. . .  about 5 hours ago
ਡਾਲਰ ਦੇ ਮੁਕਾਬਲੇ 3 ਪੈਸੇ ਦੇ ਵਾਧੇ ਨਾਲ ਖੁੱਲ੍ਹਿਆ ਰੁਪਿਆ
. . .  about 5 hours ago
ਜੇਲ੍ਹ 'ਚ ਭੁੱਖ ਹੜਤਾਲ 'ਤੇ ਬੈਠੇ ਭਾਈ ਰਾਜੋਆਣਾ ਦਾ ਘਟਿਆ ਤਿੰਨ ਕਿਲੋ ਭਾਰ
. . .  about 6 hours ago
ਅਖਿਲੇਸ਼ ਨੇ ਹਾਦਸੇ 'ਚ ਜ਼ਖਮੀਆਂ ਦੀ ਕੀਤੀ ਮਦਦ
. . .  about 6 hours ago
ਰਾਹੁਲ ਦਾ ਭਾਜਪਾ 'ਤੇ ਇਸ਼ਾਰਿਆਂ 'ਚ ਹਮਲਾ
. . .  about 6 hours ago
ਸੰਸਦ ਦਾ ਮਾਨਸੂਨ ਇਜਲਾਸ ਅੱਜ ਤੋਂ ਹੋਵੇਗਾ ਸ਼ੁਰੂ
. . .  about 7 hours ago
ਨੋਇਡਾ ਇਮਾਰਤ ਹਾਦਸਾ - ਤਿੰਨ ਲੋਕਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ
. . .  about 7 hours ago
ਅੱਜ ਦਾ ਵਿਚਾਰ
. . .  about 8 hours ago
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : ਇੰਗਲੈਂਡ ਨੂੰ ਜਿੱਤਣ ਲਈ 64 ਗੇਂਦਾਂ 'ਚ 23 ਦੌੜਾਂ ਦੀ ਲੋੜ
. . .  1 day ago
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : ਇੰਗਲੈਂਡ ਨੂੰ ਦੂਜਾ ਝਟਕਾ
. . .  1 day ago
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : ਭਾਰਤ ਨੇ ਇੰਗਲੈਂਡ ਨੂੰ ਦਿੱਤਾ ਜਿੱਤਣ ਲਈ 257 ਦੌੜਾਂ ਦਾ ਟੀਚਾ
. . .  1 day ago
ਪਿੰਡ ਲੁਹਾਰ ਦਾ ਭਗਵੰਤ ਸਿੰਘ ਨਸ਼ੇ ਦੀ ਭੇਟ ਚੜਿਆ
. . .  1 day ago
ਅਮਰਨਾਥ ਯਾਤਰਾ 'ਤੇ ਗਏ ਨੌਜਵਾਨ ਦੀ ਰਸਤੇ ਵਿਚ ਮੌਤ
. . .  1 day ago
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : ਭਾਰਤ ਨੂੰ ਲੱਗਾ ਪੰਜਵਾਂ ਝਟਕਾ
. . .  1 day ago
ਸਿੱਖਿਆ ਵਿਭਾਗ ਵੱਲੋਂ ਦਸਤੀ ਛੁੱਟੀ ਦੀਆਂ ਅਰਜ਼ੀਆਂ ਨਾ ਲੈਣ ਦੇ ਹੁਕਮ ਜਾਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 14 ਜੇਠ ਸੰਮਤ 550
ਿਵਚਾਰ ਪ੍ਰਵਾਹ: ਕੇਵਲ ਭਲਾ ਸੋਚੋ ਹੀ ਨਾ, ਭਲਾ ਕਰੋ ਵੀ। -ਥੋਰੋ
  •     Confirm Target Language  

ਸਾਹਿਬਜ਼ਾਦਾ ਅਜੀਤ ਸਿੰਘ ਨਗਰ

-ਸੀ. ਬੀ. ਐੱਸ. ਈ. 12ਵੀਂ ਜਮਾਤ ਦਾ ਨਤੀਜਾ- ਨਾਨ ਮੈਡੀਕਲ 'ਚ ਹਿਮਾਂਸ਼ੀ ਪ੍ਰਾਸ਼ਰ, ਮੈਡੀਕਲ 'ਚ ਸਲੋਨੀ, ਕਾਮਰਸ 'ਚ ਮੁਕੰਦ ਬਿਹਾਨੀ ਤੇ ਹਿਊਮੈਨਟੀਜ਼ 'ਚੋਂ ਹਰਸ਼ਪ੍ਰੀਤ ਕੌਰ ਜ਼ਿਲ੍ਹੇ 'ਚੋਂ ਅੱਵਲ ਰਹੇ

ਐੱਸ. ਏ. ਐੱਸ. ਨਗਰ, 26 ਮਈ (ਤਰਵਿੰਦਰ ਸਿੰਘ ਬੈਨੀਪਾਲ)- ਸੀ. ਬੀ. ਐੱਸ. ਈ. ਨਵੀਂ ਦਿੱਲੀ ਵਲੋਂ ਐਲਾਨੇ 12ਵੀਂ ਸ਼ੇ੍ਰਣੀ ਦੀ ਸਾਲਾਨਾ ਪ੍ਰੀਖਿਆ ਮਾਰਚ 2018 ਦੇ ਨਤੀਜੇ ਵਿਚ ਐੱਸ. ਏ. ਐੱਸ. ਨਗਰ ਦੇ ਵੱਖ-ਵੱਖ ਸਕੂਲਾਂ ਦੇ ਕੁੱਲ 2113 ਪ੍ਰੀਖਿਆਰਥੀਆਂ ਨੇ ਪ੍ਰੀਖਿਆ ਦਿੱਤੀ ਜਿਨ੍ਹਾਂ 'ਚੋਂ 1763 ਪੀ੍ਰਖਿਆਰਥੀ ਪਾਸ ਹੋਏ ਜਦਕਿ ਪਾਸ ਫ਼ੀਸਦੀ 83.44 ਰਿਹਾ | ਇਸ ਸੈਸ਼ਨ ਵਿਚ ਲੜਕੀਆਂ ਦੀ ਪਾਸ ਫ਼ੀਸਦੀ ਲੜਕਿਆਂ ਤੋਂ 13 ਫ਼ੀਸਦੀ ਦੇ ਕਰੀਬ ਵੱਧ ਰਹੀ | ਇਸ ਵਾਰ ਐੱਸ. ਏ. ਐੱਸ. ਨਗਰ ਦੀਆਂ 943 ਲੜਕੀਆਂ ਨੇ ਪ੍ਰੀਖਿਆ ਦਿੱਤੀ, ਜਿਨ੍ਹਾਂ 'ਚੋਂ 852 ਲੜਕੀਆਂ (90.35 ਫ਼ੀਸਦੀ) ਪਾਸ ਹੋਈਆਂ | ਇਸੇ ਤਰ੍ਹਾਂ 1170 ਲੜਕਿਆਂ ਨੇ ਪ੍ਰੀਖਿਆ ਦਿੱਤੀ ਜਿਨ੍ਹਾਂ 'ਚੋ 911 ਲੜਕੇ (77.86 ਫ਼ੀਸਦੀ) ਪਾਸ ਹੋਏ | ਵੱਖ-ਵੱਖ ਸਕੂਲਾਂ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਸੀ. ਬੀ. ਐੱਸ. ਈ. ਨਵੀਂ ਦਿੱਲੀ ਵਲੋਂ ਲਈ 12ਵੀਂ ਸ਼ੇ੍ਰਣੀ ਦੀ ਸਾਲਾਨਾ ਪ੍ਰੀਖਿਆ ਮਾਰਚ 2018 ਦੇ ਐਲਾਨੇ ਨਤੀਜੇ ਵਿਚ ਐੱਸ. ਏ. ਐੱਸ. ਨਗਰ ਵਿਚੋਂ ਹਿਊਮੈਨਟੀਜ਼ ਗਰੁੱਪ ਵਿਚੋਂ 96.4 ਅੰਕ ਲੈ ਕੇ ਸੇਂਟ ਸੋਲਜਰ ਸਕੂਲ ਦੀ ਵਿਦਿਆਰਥਣ ਹਰਸ਼ਪ੍ਰੀਤ ਕੌਰ ਪਹਿਲੇ ਸਥਾਨ 'ਤੇ ਰਹੀ | ਬਿਜਨਸਮੈਨ ਪਿਤਾ ਜਸਪ੍ਰੀਤ ਸਿੰਘ ਤੇ ਮਾਤਾ ਦਲਜੀਤ ਕੌਰ ਦੀ ਲਾਡਲੀ ਧੀ ਹਰਸ਼ਪ੍ਰੀਤ ਕੌਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਆਪਣੀ ਸਫ਼ਲਤਾ ਦਾ ਸਾਰਾ ਸਿਹਰਾ ਆਪਣੀ ਸਖ਼ਤ ਮਿਹਨਤ ਨੂੰ ੰ ਦਿੰਦੀ ਹੈ ਤੇ ਉਸ ਨੇ ਕਿਸੇ ਕਿਸਮ ਦੀ ਕੋਈ ਟਿਊਸ਼ਨ ਨਹੀਂ ਲਈ, ਉਸ ਨੂੰ ਜੋ ਸਮਝ ਨਹੀਂ ਆਉਂਦਾ ਸੀ, ਉਹ ਅਧਿਆਪਕਾਂ ਤੋਂ ਹੀ ਪੁੱਛ ਲੈਂਦੀ ਸੀ | ਉਨ੍ਹਾਂ ਕਿਹਾ ਕਿ ਉਹ ਐਡਵੋਕੇਟ ਬਣਨਾ ਚਾਹੁੰਦੀ ਹੈ | ਇਸੇ ਤਰ੍ਹਾਂ ਕਾਮਰਸ ਗਰੁੱਪ ਵਿਚੋਂ 95.6 ਫ਼ੀਸਦੀ ਅੰਕ ਲੈ ਕੇ ਲਾਰੇਂਸ ਸਕੂਲ ਦੇ ਵਿਦਿਆਰਥੀ ਮੁਕੰਦ ਬਿਹਾਨੀ ਨੇ ਐੱਸ. ਏ. ਐੱਸ. ਨਗਰ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ | ਮੁਕੰਦ ਨੇ ਦੱਸਿਆ ਕਿ ਉਸ ਨੇ ਕਿਸੇ ਕਿਸਮ ਦੀ ਟਿਊਸ਼ਨ ਨਹੀਂ ਲਈ ਤੇ ਕੇਵਲ ਐੱਨ. ਸੀ. ਈ. ਆਰ. ਟੀ. ਦੀਆਂ ਪੁਸਤਕਾਂ ਦਾ ਹੀ ਅਧਿਐਨ ਕੀਤਾ | ਉਸ ਨੇ ਦੱਸਿਆ ਕਿ ਉਸ ਦੇ ਪਿਤਾ ਸੁਨੀਲ ਬਿਹਾਨੀ ਆਂਧਰਾ ਬੈਂਕ ਦਿੱਲੀ ਵਿਚ ਚੀਫ਼ ਮੈਨੇਜਰ ਹਨ, ਜਦੋਂਕਿ ਮਾਤਾ ਨੀਟਾ ਘਰ ਦਾ ਕੰਮ ਕਰਦੀ ਹੈ, ਉਹ ਦਿੱਲੀ ਯੂਨੀਵਰਸਿਟੀ ਤੋਂ ਬੀ. ਕਾਮ ਦੀ ਪੜ੍ਹਾਈ ਕਰਕੇ ਸੀ. ਏ. ਬਣਨਾ ਚਾਹੁੰਦੇ ਹਨ | ਇਸੇ ਤਰ੍ਹਾਂ ਗਿਆਨ ਜੋਤੀ ਸਕੂਲ ਦੀ ਵਿਦਿਆਰਥਣ ਹਿਮਾਂਸ਼ੀ ਪ੍ਰਾਸ਼ਰ ਨੇ 94.8 ਫ਼ੀਸਦੀ ਅੰਕ ਲੈ ਕੇ ਐੱਸ. ਏ. ਐੱਸ. ਨਗਰ 'ਚੋਂ ਨਾਨ ਮੈਡੀਕਲ ਗਰੁੱਪ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ | ਫੇਜ਼-1 ਨਿਵਾਸੀ ਹਿਮਾਂਸ਼ੀ ਪ੍ਰਾਸ਼ਰ ਨੇ ਦੱਸਿਆ ਕਿ ਉਸ ਨੇ ਬਿਨਾਂ ਟਿਊਸ਼ਨ ਪੜ੍ਹਾਈ ਸਾਲ ਭਰ ਸਖ਼ਤ ਮਿਹਨਤ ਕਰਕੇ ਇਹ ਮੁਕਾਮ ਹਾਸਲ ਕੀਤਾ | ਉਨ੍ਹਾਂ ਦੱਸਿਆ ਕਿ ਉਸ ਦੇ ਪਿਤਾ ਉਪ ਸੰਪਾਦਕ ਹਨ ਤੇ ਮਾਤਾ ਘਰੇਲੂ ਗ੍ਰਹਿਣੀ ਹੈ | ਇਸੇ ਤਰ੍ਹਾਂ ਮੈਡੀਕਲ ਗਰੁੱਪ ਵਿਚੋਂ 96.4 ਫ਼ੀਸਦੀ ਅੰਕ ਲੈ ਕੇ ਐਨੀਜ ਸਕੂਲ ਦੀ ਵਿਦਿਆਰਥਣ ਸੀਲੋਨੀ ਨੇ ਐੱਸ. ਏ. ਐੱਸ. ਨਗਰ 'ਚੋਂ ਪਹਿਲਾ ਸਥਾਨ ਹਾਸਲ ਕੀਤਾ | ਸੀ. ਬੀ. ਐੱਸ. ਈ. ਨਵੀਂ ਦਿੱਲੀ ਵਲੋਂ ਐਲਾਨੇ ਨਤੀਜੇ ਵਿਚ ਐੱਸ. ਏ. ਐੱਸ. ਨਗਰ ਦੇ ਵੱਖ-ਵੱਖ ਸਕੂਲਾਂ ਤੋਂ ਪ੍ਰਾਪਤ ਨਤੀਜਿਆਂ ਦੀ ਰਿਪੋਰਟ ਅਨੁਸਾਰ ਇਸ ਵਾਰ ਵੀ ਲਗਪਗ ਹਰ ਸਕੂਲ ਵਿਚ ਲੜਕੀਆਂ ਲੜਕਿਆਂ ਤੋਂ ਅੱਗੇ ਰਹੀਆਂ ਹਨ¢ ਸੰਤ ਈਸ਼ਰ ਸਿੰਘ ਪਬਲਿਕ ਸਕੂਲ ਫੇਜ਼ 7 ਦਾ 12ਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ | ਸਕੂਲ ਡਾਇਰੈਕਟਰ ਪਵਨਦੀਪ ਕੌਰ ਗਿੱਲ ਤੇ ਪਿ੍ੰਸੀਪਲ ਇੰਦਰਜੀਤ ਕੌਰ ਸੰਧੂ ਨੇ ਦੱਸਿਆ ਕਿ ਇਸ ਸਾਲ ਸਕੂਲ ਦੇ ਕੁੱਲ 96 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਜਿਨ੍ਹਾਂ ਵਿਚੋਂ ਮੈਡੀਕਲ ਗਰੁੱਪ 'ਚੋਂ ਅਰਸ਼ਦੀਪ ਕੌਰ 95 ਫ਼ੀਸਦੀ, ਅੰਕੁਸ਼ ਕੰਬੋਜ 92 ਫ਼ੀਸਦੀ, ਸ਼ੁਭਨੀਤ ਕੌਰ 91 ਫ਼ੀਸਦੀ, ਜਸਲੀਨ ਕੌਰ 90 ਫ਼ੀਸਦੀ, ਨਾਨ ਮੈਡੀਕਲ ਗਰੁੱਪ ਵਿਚੋਂ ਸਵਜੋਤ ਸਿੰਘ ਬੈਂਸ 93.2 ਫ਼ੀਸਦੀ, ਕਾਮਰਸ ਗਰੁੱਪ 'ਚੋਂ ਯਜਤ ਕੁਮਾਰ ਨੇ 90 ਫ਼ੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਇਸੇ ਤਰ੍ਹਾਂ ਗੋਲਡਨ ਬੈਲਜ ਪਬਲਿਕ ਸਕੂਲ ਸੈਕਟਰ 77 ਦਾ ਨਤੀਜਾ ਵੀ ਸ਼ਾਨਦਾਰ ਰਿਹਾ, ਸਕੂਲ ਦੇ 30 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਤੇ ਸ਼ਾਨਦਾਰ ਅੰਕ ਹਾਸਿਲ ਕੀਤੇ ਹਨ | ਸਕੂਲ ਦੇ ਡਾਇਰੈਕਟਰ ਲੈਫਟੀਨੈਂਟ ਕਰਨਲ ਸੇਵਾ ਮੁਕਤ ਜੀ. ਐੱਸ. ਬਾਵਾ ਨੇ ਸਕੂਲ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ | ਇਸੇ ਤਰ੍ਹਾਂ ਪੈਰਾਗਾਨ ਸੀਨੀਅਰ ਸੈਕੰਡਰੀ ਸਕੂਲ ਸੈਕਟਰ 71 ਦਾ ਨਤੀਜਾ ਸ਼ਾਨਦਾਰ ਰਿਹਾ | ਸਕੂਲ ਦੇ 35 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਤੇ ਸ਼ਾਨਦਾਰ ਅੰਕ ਹਾਸਲ ਕੀਤੇ ਹਨ | ਇਸ ਮੌਕੇ ਸਕੂਲ ਡਾਇਰੈਕਟਰ ਇਕਬਾਲ ਸਿੰਘ ਸ਼ੇਰਗਿੱਲ ਨੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ |
ਏ. ਪੀ. ਜੇ. ਸਕੂਲ ਮੁੰਡੀ ਖਰੜ
ਖਰੜ, (ਗੁਰਮੁੱਖ ਸਿੰਘ ਮਾਨ)- ਏ. ਪੀ. ਜੇ. ਸਮਾਰਟ ਸਕੂਲ ਮੁੰਡੀ ਖਰੜ ਦੀ ਨਾਨ ਮੈਡੀਕਲ ਦੀ ਵਿਦਿਆਰਥਣ ਸੋਨਾਲੀ ਕੁਮਾਰੀ ਨੇ 93.8 ਫ਼ੀਸਦੀ ਅੰਕ ਲੈ ਕੇ ਪਹਿਲਾ, ਜਸਕਿਰਤ ਸਿੰਘ ਨੇ 92.6 ਫ਼ੀਸਦੀ ਅੰਕ ਲੈ ਕੇ ਦੂਜਾ ਤੇ ਤੇਜਵੀਰ ਸਿੰਘ ਨੇ 91.8 ਫ਼ੀਸਦੀ ਅੰਕ ਲੈ ਕੇ ਤੀਜਾ ਸਥਾਨ ਹਾਸਲ ਕੀਤਾ ਹੈ | ਸਕੂਲ ਦੇ 21 ਵਿਦਿਆਰਥੀਆਂ ਨੇ 80 ਫ਼ੀਸਦੀ ਤੋਂ ਵੱਧ ਅਤੇ 28 ਬੱਚਿਆਂ ਨੇ 70 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ | ਸਕੂਲ ਪਿ੍ੰਸੀਪਲ ਜਸਵੀਰ ਚੰਦਰ ਨੇ ਦੱਸਿਆ ਕਿ ਸਕੂਲ ਦੇ ਨਾਨ-ਮੈਡੀਕਲ ਦੇ ਕਰਨਵੀਰ ਸਿੰਘ ਨੇ 89.6 ਫ਼ੀਸਦੀ, ਪਿ੍ਯਾਂਸ਼ੀ 88.4 ਫ਼ੀਸਦੀ, ਕਾਮਰਸ ਦੀ ਰਿਤੀਕਾ ਨੇ 88 ਫ਼ੀਸਦੀ, ਮਹਿਕਪ੍ਰੀਤ ਕੌਰ 86.6 ਫ਼ੀਸਦੀ ਅਤੇ ਮੈਡੀਕਲ ਦੀ ਕਿਰਨਜੋਤ ਕੌਰ ਨੇ 86.6 ਫ਼ੀਸਦੀ, ਆਰਟਸ ਦੇ ਰਿਸ਼ਵ ਸ਼ਰਮਾ ਨੇ 86.2 ਫ਼ੀਸਦੀ, ਹਰਸਿਮਰਨ ਕੌਰ 86 ਫ਼ੀਸਦੀ,  ਗੁਰਮਹਿਕ ਕੌਰ 84.4 ਫ਼ੀਸਦੀ,  ਹਰਮਨਜੀਤ ਕੌਰ 84.2 ਫ਼ੀਸਦੀ, ਮਾਨਸੀ 84 ਫ਼ੀਸਦੀ, ਵੰਸ਼ਿਕਾ ਵਰਮਾ ਅਤੇ ਰਿਸ਼ਮਨਦੀਪ ਕੌਰ ਨੇ 82.8 ਫ਼ੀਸਦੀ, ਜੈਸਮੀਨ ਅਤੇ ਬੀਰਇੰਦਰ ਸਿੰਘ ਨੇ 82.4 ਫ਼ੀਸਦੀ, ਸਿਮਰਨਜੀਤ ਕੌਰ 82.2 ਫ਼ੀਸਦੀ, ਹਰਮਨਪ੍ਰੀਤ ਕੌਰ 82 ਫ਼ੀਸਦੀ, ਸੁਖਮਣੀ ਕੌਰ 81.4 ਫ਼ੀਸਦੀ, ਯਾਦਵੀ ਮੋਦਗਿਲ ਅਤੇ ਰੀਮਾ ਰਾਣੀ ਨੇ 81 ਫ਼ੀਸਦੀ ਅੰਕ ਲੈ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਨਗਰ ਕੌਾਸਲ ਖਰੜ ਦੀ ਪ੍ਰਧਾਨ ਅੰਜੂ ਚੰਦਰ ਨੇ ਵੀ ਸਕੂਲੀ ਬੱਚਿਆਂ ਦਾ ਮੂੰਹ ਮਿੱਠਾ ਕਰਵਾਇਆ ਅਤੇ ਵਧੀਆ ਨਤੀਜੇ ਲਈ ਸਕੂਲ ਦੇ ਸਟਾਫ ਅਤੇ ਬੱਚਿਆਂ ਨੂੰ ਵਧਾਈ ਦਿੱਤੀ | ਸਕੂਲ ਪਿ੍ੰਸੀਪਲ ਜਸਵੀਰ ਚੰਦਰ ਨੇ ਬੱਚਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਮਿਹਨਤ ਦੇ ਨਾਲ ਹੀ ਜ਼ਿੰਦਗੀ ਵਿਚ ਸਫਲ ਹੋਇਆ ਜਾ ਸਕਦਾ ਹੈ |
ਪੰਚਕੂਲਾ ਸੀ. ਬੀ. ਐੱਸ. ਈ. ਦਫ਼ਤਰ ਨੇ ਉੱਤਰੀ ਭਾਰਤ ਦਾ 12ਵੀਂ ਦਾ ਨਤੀਜਾ ਐਲਾਨਿਆ
ਇਸ ਵਾਰ ਵੀ ਲੜਕੀਆਂ ਨੇ ਮਾਰੀ ਬਾਜ਼ੀ
ਪੰਚਕੂਲਾ, (ਕਪਿਲ)- ਪੰਚਕੂਲਾ ਸਥਿਤ ਕੇਂਦਰੀ ਮਾਧਿਅਮ ਸਕੂਲ ਸਿੱਖਿਆ ਬੋਰਡ (ਸੀ. ਬੀ. ਐੱਸ. ਈ.) ਵਲੋਂ 12ਵੀਂ ਦੀ ਪ੍ਰੀਖਿਆ ਦਾ ਨਤੀਜਾ ਐਲਾਨਿਆ ਗਿਆ | ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਲੜਕੀਆਂ ਨੇ ਚੰਗਾ ਪ੍ਰਦਰਸ਼ਨ ਕਰਦੇ ਹੋਏ ਲੜਕਿਆਂ ਨੂੰ ਪਿੱਛੇ ਛੱਡਿਆ | ਸੀ. ਬੀ. ਐੱਸ. ਈ. ਵਲੋਂ ਪੰਚਕੂਲਾ ਸਥਿਤ ਦਫ਼ਤਰ ਦੇ ਅਧੀਨ ਆਉਂਦੇ ਉੱਤਰੀ ਭਾਰਤ ਦੇ ਸੂਬਿਆਂ ਦਾ 12ਵੀਂ ਦੇ ਐਲਾਨੇ ਨਤੀਜੇ ਵਿਚ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ ਅਤੇ ਚੰਡੀਗੜ੍ਹ ਸ਼ਾਮਿਲ ਹਨ | ਨਤੀਜੇ ਸਬੰਧੀ ਜਾਣਕਾਰੀ ਦਿੰਦੇ ਹੋਏ ਸੀ. ਬੀ. ਐੱਸ. ਈ. ਪੰਚਕੂਲਾ ਦੇ ਖੇਤਰੀ ਅਧਿਕਾਰੀ ਆਰ. ਜੇ. ਖਾਂਡੇਰਾਓ ਨੇ ਦੱਸਿਆ ਕਿ ਪੰਚਕੂਲਾ ਰੀਜਨ ਦੇ ਕੁੱਲ 2 ਲੱਖ 218 ਪ੍ਰੀਖਿਆਰਥੀਆਂ ਨੇ 12ਵੀਂ ਦੀ ਪ੍ਰੀਖਿਆ ਪਾਸ ਕੀਤੀ ਹੈ ਜਿਨ੍ਹਾਂ ਵਿਚੋਂ 1 ਲੱਖ 87 ਹਜ਼ਾਰ 752 ਪ੍ਰੀਖਿਆਰਥੀ ਰੈਗੂਲਰ ਹਨ | ਉਨ੍ਹਾਂ ਦੱਸਿਆ ਕਿ 2018 ਦਾ 12ਵੀਂ ਦਾ ਓਵਰਆਲ ਨਤੀਜਾ 85.65 ਪ੍ਰਤੀਸ਼ਤ ਹੈ, ਜੋ ਪਿਛਲੀ ਵਾਰ ਦੇ ਮੁਕਾਬਲੇ 1.95 ਪ੍ਰਤੀਸ਼ਤ ਜ਼ਿਆਦਾ ਹੈ, ਜਦਕਿ ਪਿਛਲੀ ਵਾਰ 12ਵੀਂ ਦਾ ਨਤੀਜਾ 83.70 ਪ੍ਰਤੀਸ਼ਤ ਸੀ | ਉਨ੍ਹਾਂ ਦੱਸਿਆ ਕਿ 12ਵੀਂ ਦੀ ਪ੍ਰੀਖਿਆ ਵਿਚ 90.65 ਪ੍ਰਤੀਸ਼ਤ ਲੜਕੀਆਂ ਅਤੇ 81.84 ਪ੍ਰਤੀਸ਼ਤ ਲੜਕੇ ਪਾਸ ਹੋਏ ਹਨ | ਇਸ ਪ੍ਰੀਖਿਆ ਵਿਚ ਸਰਕਾਰੀ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੀਆਂ 78.30 ਪ੍ਰਤੀਸ਼ਤ ਲੜਕੀਆਂ ਅਤੇ 69.95 ਪ੍ਰਤੀਸ਼ਤ ਲੜਕਿਆਂ ਨੇ ਜਦੋਂ ਕਿ ਪ੍ਰਾਈਵੇਟ ਸਕੂਲਾਂ ਦੀਆਂ 91.07 ਪ੍ਰਤੀਸ਼ਤ ਲੜਕੀਆਂ ਅਤੇ 81.63 ਪ੍ਰਤੀਸ਼ਤ ਲੜਕਿਆਂ ਨੇ 12ਵੀਂ ਦੀ ਪ੍ਰੀਖਿਆ ਪਾਸ ਕੀਤੀ ਹੈ | ਆਰ. ਜੇ. ਖਾਂਡੇਰਾਓ ਨੇ ਦੱਸਿਆ ਕਿ ਜਵਾਹਰ ਨਵੋਦਿਆ ਵਿਦਿਆਲੇ ਦੀਆਂ 98.64 ਪ੍ਰਤੀਸ਼ਤ ਲੜਕੀਆਂ ਅਤੇ 96.96 ਲੜਕਿਆਂ ਅਤੇ ਕੇ. ਵੀ. ਸਕੂਲਾਂ ਦੀਆਂ 98.28 ਪ੍ਰਤੀਸ਼ਤ ਲੜਕੀਆਂ ਤੇ 97.95 ਪ੍ਰਤੀਸ਼ਤ ਲੜਕਿਆਂ ਨੇ 12ਵੀਂ ਦੀ ਪ੍ਰੀਖਿਆ ਪਾਸ ਕੀਤੀ ਹੈ | ਕੇਂਦਰੀ ਤਿੱਬਤੀ ਸਕੂਲਾਂ ਦੀਆਂ 99.48 ਪ੍ਰਤੀਸ਼ਤ ਲੜਕੀਆਂ ਅਤੇ 94.90 ਪ੍ਰਤੀਸ਼ਤ ਲੜਕਿਆਂ ਨੇ 12ਵੀਂ ਦੀ ਸੀ. ਬੀ. ਐੱਸ. ਸੀ. ਦੀ ਪ੍ਰੀਖਿਆ ਪਾਸ ਕੀਤੀ ਹੈ |
ਇੰਟਰਨੈਸ਼ਨਲ ਪਬਲਿਕ ਸਕੂਲ ਕੁਰਾਲੀ
ਕੁਰਾਲੀ, (ਬਿੱਲਾ ਅਕਾਲਗੜ੍ਹੀਆ)- ਇੰਟਰਨੈਸ਼ਨਲ ਪਬਲਿਕ ਸਕੂਲ ਕੁਰਾਲੀ ਦੇ ਨਤੀਜੇ ਸਬੰਧੀ ਪਿ੍ੰਸੀਪਲ ਪੀ. ਸੈਂਗਰ ਤੇ ਡਾਇਰੈਕਟਰ ਏ. ਕੇ. ਕੌਸ਼ਲ ਨੇ ਦੱਸਿਆ ਕਿ ਇਸ ਵਰ੍ਹੇ ਨਾਨ ਮੈਡੀਕਲ ਵਿਚੋਂ ਏਕਮਜੋਤ ਕੌਰ ਨੇ 97 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਪਹਿਲਾ, ਮੈਡੀਕਲ ਗਰੁੱਪ ਵਿਚ ਸੁਖਮਨਰਾਜ ਕੌਰ ਨੇ 94 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਪਹਿਲਾ, ਆਰਟਸ ਗਰੁੱਪ ਵਿਚ ਕਿਰਨਪ੍ਰੀਤ ਕੌਰ ਨੇ 87 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਕਾਮਰਸ ਵਿਚ ਅਮਰੀਨ ਕੌਰ ਨੇ 82 ਪ੍ਰਤੀਸ਼ਤ ਅੰਕ ਲੈ ਕੇ ਪਹਿਲਾ ਸਥਾਨ ਪ੍ਰਾਪਤ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ |
ਗੌਡ ਬਲੈਸਿੰਗ ਸਕੂਲ ਲਾਲੜੂ
ਲਾਲੜੂ, (ਰਾਜਬੀਰ ਸਿੰਘ)- ਗੌਡ ਬਲੈਸਿੰਗ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਦੇ ਚੇਅਰਮੈਨ ਸੰਜੀਵ ਸ਼ਰਮਾ ਤੇ ਸ਼ਾਲੀਨੀ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਦੇ ਸਕੂਲ ਵਿਚ ਪੜ੍ਹਦੇ ਜ਼ਿਆਦਾਤਰ ਵਿਦਿਆਰਥੀਆਂ ਨੇ 85 ਫ਼ੀਸਦੀ ਤੋਂ ਲੈ ਕੇ 90 ਫ਼ੀਸਦੀ ਤੱਕ ਅੰਕ ਹਾਸਲ ਕੀਤੇ ਹਨ | ਉਨ੍ਹਾਂ ਦੱਸਿਆ ਕਿ ਸਾਇੰਸ ਗਰੁੱਪ ਵਿਚ ਅੰਕੁਸ਼ ਪਾਂਡੇ ਨੇ 90 ਫ਼ੀਸਦੀ ਅੰਕ ਲੈ ਕੇ ਸਕੂਲ ਵਿਚ ਪਹਿਲਾ ਸਥਾਨ ਹਾਸਲ ਕੀਤਾ ਹੈ ਤੇ ਕਾਮਰਸ ਗਰੁੱਪ ਵਿਚ ਗੀਤਿਕਾ ਘਈ ਨੇ 81 ਫ਼ੀਸਦੀ ਤੇ ਪਿ੍ੰਆ ਤਿਆਗੀ ਨੇ 80 ਫ਼ੀਸਦੀ ਅੰਕ ਪ੍ਰਾਪਤ ਕੀਤੇ ਹਨ | ਸਕੂਲ ਪਿ੍ੰਸੀਪਲ ਸੁਸ਼ਮਾ ਰਾਣੀ ਨੇ ਵਿਦਿਆਰਥੀਆਂ ਨੂੰ ਵਧੀਆ ਨਤੀਜੇ ਦੀ ਵਧਾਈ ਦਿੱਤੀ |
ਭਵਨ ਵਿਦਿਆਲੇ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ
ਪੰਚਕੂਲਾ, (ਕਪਿਲ)- ਸੀ. ਬੀ. ਐੱਸ. ਈ. ਦੀ 12ਵੀਂ ਦੀ ਪ੍ਰੀਖਿਆ ਵਿਚ ਪੰਚਕੂਲਾ ਸੈਕਟਰ 15 ਭਵਨ ਵਿਦਿਆਲੇ ਦੇ ਵਿਦਿਆਰਥੀਆਂ ਨੇ ਸਭ ਨੂੰ ਪਿੱਛੇ ਛੱਡ ਦਿੱਤਾ | ਟਰਾਈਸਿਟੀ ਵਿਚ ਪੰਚਕੂਲਾ ਭਵਨ ਵਿਦਿਆਲੇ ਦੀ ਕਾਮਰਸ ਦੀ ਵਿਦਿਆਰਥਣ ਮੁਸਕਾਨ ਗੋਇਲ ਪਹਿਲੇ, ਮੈਡੀਕਲ ਵਿਚ ਇਸ਼ਵਾਕ ਗੋਇਲ ਤੇ ਨਾਨ ਮੈਡੀਕਲ ਵਿਚ ਪ੍ਰਣਵ ਗੋਇਲ ਪਹਿਲੇ ਨੰਬਰ ਉਤੇ ਰਹੇ ਜਦੋਂਕਿ ਆਰਟਸ ਵਿਚ ਭਵਨ ਵਿਦਿਆਲੇ ਦੀ ਵਿਦਿਆਰਥਣ ਐਸ਼ਵਰਿਆ ਚੌਧਰੀ ਦੂਜੇ ਨੰਬਰ ਉਤੇ ਰਹੀ | ਭਵਨ ਵਿਦਿਆਲੇ ਵਿਚ ਨਤੀਜੇ ਐਲਾਨਣ ਤੋਂ ਬਾਅਦ ਵਿਦਿਆਰਥੀ ਮਿਠਾਈ ਲੈ ਕੇ ਪਹੰੁਚਣੇ ਸ਼ੁਰੂ ਹੋ ਗਏ ਤੇ ਅਧਿਆਪਕਾਂ ਤੋਂ ਅਸ਼ੀਰਵਾਦ ਲੈ ਕੇ ਮੂੰਹ ਮਿੱਠਾ ਕਰਵਾਇਆ | ਭਵਨ ਵਿਦਿਆਲੇ ਦੇ ਸਕੱਤਰ ਕੁਲਭੂਸ਼ਣ ਗੋਇਲ ਤੇ ਪਿ੍ੰਸੀਪਲ ਗੁਲਸ਼ਨ ਕੌਰ ਨੇ ਟਰਾਈਸਿਟੀ ਵਿਚ ਪਹਿਲੇ ਤੇ ਦੂਜੇ ਸਥਾਨ 'ਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਤੇ ਉਨ੍ਹਾਂ ਦੇ ਉਜਲ ਭਵਿੱਖ ਦੀ ਕਾਮਨਾ ਕੀਤੀ | ਭਵਨ ਵਿਦਿਆਲੇ ਦੇ 91 ਵਿਦਿਆਰਥੀ ਪ੍ਰੀਖਿਆ ਵਿਚ ਬੈਠੇ ਸਨ, ਜਿਨ੍ਹਾਂ ਵਿਚੋਂ 16 ਵਿਦਿਆਰਥੀਆਂ ਨੇ 95 ਪ੍ਰਤੀਸ਼ਤ ਤੇ 39 ਨੇ 90 ਪ੍ਰਤੀਸ਼ਤ ਅੰਕ ਹਾਸਲ ਕੀਤੇ ਹਨ | ਸਪੋਰਟਸ ਕੋਟੇ ਦੇ ਚਾਰ ਵਿਦਿਆਰਥੀ ਨਿਕਾਸ਼ਾ ਨੇ 93.8 ਪ੍ਰਤੀਸ਼ਤ, ਸ਼ਿਤੀਜਾ ਨੇ 92.2, ਕਾਰਤਿਕ ਨੇ 88 ਪ੍ਰਤੀਸ਼ਤ ਅਤੇ ਸ੍ਰੇਸ਼ਠ ਨੇ 79.2 ਪ੍ਰਤੀਸ਼ਤ ਅੰਕ ਹਾਸਲ ਕੀਤੇ ਹਨ |
ਨੈਸ਼ਨਲ ਪਬਲਿਕ ਸਕੂਲ ਕੁਰਾਲੀ
ਕੁਰਾਲੀ, (ਬਿੱਲਾ ਅਕਾਲਗੜ੍ਹੀਆ)- ਸਥਾਨਕ ਸ਼ਹਿਰ ਦੇ ਨੈਸ਼ਨਲ ਪਬਲਿਕ ਸਕੂਲ ਦਾ ਸੀ. ਬੀ. ਐੱਸ. ਈ. ਵਲੋਂ ਐਲਾਨਿਆ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ | ਸਾਇੰਸ ਗਰੁੱਪ ਵਿਚੋਂ ਅੰਜਲੀ ਨੇ 94.6 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਪਹਿਲਾ, ਅਨਮੋਲਪ੍ਰੀਤ ਕੌਰ ਨੇ 93.4 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਦੂਜਾ ਅਤੇ ਜਤਿਨ ਬਟਿਸ਼ ਨੇ 92.6 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ, ਜਦਕਿ ਅਮਨਦੀਪ ਕੌਰ ਨੇ 91 ਪ੍ਰਤੀਸ਼ਤ ਅਤੇ ਯੋਤਸਨਾ ਸੇਠੀ ਨੇ 82.2 ਪ੍ਰਤੀਸ਼ਤ ਅੰਕ ਹਾਸਲ ਕੀਤੇ | ਕਾਮਰਸ ਵਿਚ ਮਨਪ੍ਰੀਤ ਕੌਰ ਨੇ 91.8 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਪਹਿਲਾ, ਤਰਨਪ੍ਰੀਤ ਕੌਰ ਨੇ 90.2 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਦੂਜਾ, ਜਦਕਿ ਸਫਰੀਤ ਕੌਰ ਨੇ 89 ਪ੍ਰਤੀਸ਼ਤ, ਅਮਿ੍ਤਪਾਲ ਸਿੰਘ ਨੇ 87.4 ਪ੍ਰਤੀਸ਼ਤ ਅਤੇ ਜਸਮੀਤ ਕੌਰ ਨੇ 84.2 ਪ੍ਰਤੀਸ਼ਤ ਅੰਕ ਹਾਸਲ ਕੀਤੇ ਅਤੇ ਹਿਊਮੈਨਟੀਜ਼ ਸਟਰੀਮ ਵਿਚੋਂ ਸੌਰਵ ਸ਼ਰਮਾ ਨੇ 87.2 ਪ੍ਰਤੀਸ਼ਤ ਅੰਕ ਲੈ ਕੇ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ |

ਕਿਰਾਏਦਾਰਾਂ ਦੀ ਜਾਂਚ ਨਾ ਕਰਵਾਉਣ ਵਾਲੇ ਮਕਾਨ ਮਾਲਕਾਂ ਿਖ਼ਲਾਫ਼ ਮਾਮਲੇ ਦਰਜ

ਜ਼ੀਰਕਪੁਰ, 26 ਮਈ (ਹੈਪੀ ਪੰਡਵਾਲਾ)- ਜ਼ੀਰਕਪੁਰ ਪੁਲਿਸ ਵਲੋਂ ਸ਼ਹਿਰ ਵਿਚ ਵੱਧ ਰਹੀਆਂ ਅਪਰਾਧਿਕ ਘਟਨਾਵਾਂ ਨੂੰ ਰੋਕਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ | ਇਸੇ ਮਾਮਲੇ ਤਹਿਤ ਬੀਤੇ ਦਿਨੀਂ ਜ਼ਿਲ੍ਹਾ ਪੁਲਿਸ ਮੁਖੀ ਵਲੋਂ ਵੀ ਸ਼ਹਿਰ ਦਾ ਦੌਰਾ ਕੀਤਾ ਗਿਆ ਸੀ | ...

ਪੂਰੀ ਖ਼ਬਰ »

ਬਾਲਟਾਣਾ ਖੇਤਰ 'ਚ ਦਿਨ-ਦਿਹਾੜੇ ਲੱਖਾਂ ਦੀ ਚੋਰੀ

ਜ਼ੀਰਕਪੁਰ, 26 ਮਈ (ਹੈਪੀ ਪੰਡਵਾਲਾ)- ਦਿਨ ਦਿਹਾੜੇ ਚੋਰ ਬਲਟਾਣਾ ਦੇ ਸੈਣੀ ਵਿਹਾਰ ਫੇਜ਼ 1 ਦੇ ਮਕਾਨ ਨੰਬਰ 216-217 ਦੇ ਤਾਲੇ ਤੋੜ ਕੇ ਲੱਖਾਂ ਰੁਪਏ ਦੇ ਗਹਿਣੇ ਤੇ ਨਕਦੀ ਚੋਰੀ ਕਰਕੇ ਲੈ ਗਏ | ਪੁਲਿਸ ਨੇ ਫਿੰਗਰ ਪਿ੍ੰਟ ਤੇ ਫੋਰੈਂਸਿਕ ਮਾਹਿਰ ਬੁਲਾ ਕੇ ਸੈਂਪਲ ਲੈਬ ਵਿਚ ਭੇਜ ...

ਪੂਰੀ ਖ਼ਬਰ »

ਕੰਗ ਵਲੋਂ ਸਿਵਲ ਹਸਪਤਾਲ ਖਰੜ ਨੂੰ ਅੱਪਗ੍ਰੇਡ ਕਰਨ ਅਤੇ ਟਰਾਮਾ ਸੈਂਟਰ ਖੋਲ੍ਹਣ ਦੀ ਮੰਗ

ਖਰੜ, 26 ਮਈ (ਜੰਡਪੁਰੀ)-ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਜਗਮੋਹਨ ਸਿੰਘ ਕੰਗ ਨੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ, ਸਿਹਤ ਮੰਤਰੀ ਬ੍ਰਹਮ ਮਹਿੰਦਰਾ, ਹੈਲਥ ਸੈਕਟਰੀ, ਡਾਇਰੈਕਟਰ ਹੈਲਥ, ਚੀਫ਼ ਪਿ੍ੰਸੀਪਲ ਸਕੱਤਰ, ਚੀਫ਼ ਸਕੱਤਰ ਪੰਜਾਬ ਸਰਕਾਰ ਤੋਂ ਸਿਵਲ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਦੀ ਮੌਤ

ਖਰੜ, 26 ਮਈ (ਮਾਨ)- ਖਰੜ-ਲਾਂਡਰਾਂ ਸੜਕ 'ਤੇ ਬੀਤੀ ਰਾਤ ਹੋਏ ਸੜਕ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ | ਸਿਟੀ ਪੁਲਿਸ ਖਰੜ ਦੇ ਏ. ਐੱਸ. ਆਈ. ਸਾਹਿਬ ਸਿੰਘ ਨੇ ਦੱਸਿਆ ਕਿ ਚੰਡੀਗੜ੍ਹ ਸਵੀਟਸ ਦੇ ਮਾਲਕ ਦਾ ਵੱਡਾ ਲੜਕਾ ਰਜਨੀਸ਼ ਕੁਮਾਰ ਦੁਕਾਨ ਬੰਦ ਕਰਕੇ ਘਰ ਨੂੰ ...

ਪੂਰੀ ਖ਼ਬਰ »

ਅਣਪਛਾਤੇ ਨੌਜਵਾਨਾਂ ਵਲੋਂ ਮੋਟਰਸਾਈਕਲ ਚਾਲਕ 'ਤੇ ਹਮਲਾ

ਡੇਰਾਬੱਸੀ, 26 ਮਈ (ਸ਼ਾਮ ਸਿੰਘ ਸੰਧੂ)- ਕੁਝ ਅਣਪਛਾਤੇ ਨੌਜਵਾਨਾਂ ਨੇ ਸਥਾਨਕ ਗੁਲਾਬ ਰੋਡ 'ਤੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਜਾ ਰਹੇ ਇਕ ਸਿਵਲ ਡਿਫੈਂਸ ਦੇ ਕਰਮਚਾਰੀ ਉੱਪਰ ਡੰਡਿਆਂ ਨਾਲ ਹਮਲਾ ਕਰਕੇ ਉਸ ਨੂੰ ਗੰਭੀਰ ਰੂਪ 'ਚ ਜ਼ਖ਼ਮੀ ਕਰ ਦਿੱਤਾ ਜਿਸ ਨੂੰ ਬਾਅਦ ਵਿਚ ...

ਪੂਰੀ ਖ਼ਬਰ »

ਮੁੱਖ ਮੰਤਰੀ ਤੇ ਦੋ ਕੈਬਨਿਟ ਮੰਤਰੀਆਂ ਦੀ ਫੇਰੀ ਤੋਂ ਬਾਅਦ ਵੀ ਸੜਕ ਦਾ ਕਾਰਜ ਸ਼ੁਰੂ ਨਾ ਹੋ ਸਕਿਆ

ਐੱਸ. ਏ. ਐੱਸ. ਨਗਰ, 26 ਮਈ (ਝਾਂਮਪੁਰ)- ਬੀਤੇ ਕੁਝ ਮਹੀਨੇ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਹਾਣਾ-ਲਾਂਡਰਾਂ-ਚੁੰਨ੍ਹੀ ਸੜਕ ਦੇ ਪਸਾਰ ਲਈ ਤੁਰੰਤ 23 ਕਰੋੜ ਰੁਪਏ ਦੀ ਰਕਮ ਜਾਰੀ ਕਰਨ ਲਈ ਵਿੱਤ ਵਿਭਾਗ ਨੂੰ ਹੁਕਮ ਜਾਰੀ ਕੀਤੇ ਸਨ | ਇਸ ਐਲਾਨ ਦੇ ...

ਪੂਰੀ ਖ਼ਬਰ »

ਪਾਣੀ ਦੀ ਸਭ ਤੋਂ ਵੱਧ ਖਪਤ ਕਰਨ ਵਾਲੇ ਪਿੰਡ ਭਬਾਤ ਦੇ ਖਪਤਕਾਰਾਂ ਦੇ 1 ਕਰੋੜ ਦੇ ਪਾਣੀ ਦੇ ਬਿੱਲ ਬਕਾਇਆ

ਜ਼ੀਰਕਪੁਰ, 26 ਮਈ (ਅਵਤਾਰ ਸਿੰਘ)-ਜ਼ੀਰਕਪੁਰ ਨਗਰ ਕੌਾਸਲ ਦੇ ਸਭ ਤੋਂ ਵੱਡੇ ਕਰੀਬ 15 ਹਜ਼ਾਰ ਦੀ ਆਬਾਦੀ ਵਾਲੇ ਪਿੰਡ ਭਬਾਤ ਵਿਖੇ ਸਿਰਫ 1 ਹਜ਼ਾਰ ਲੋਕਾਂ ਵਲੋਂ ਹੀ ਪੀਣ ਵਾਲੇ ਪਾਣੀ ਦੇ ਕੁਨੈਕਸ਼ਨ ਲਏ ਗਏ ਹਨ, ਜਿਨ੍ਹਾਂ ਵਲੋਂ ਕਦੇ ਵੀ ਪਾਣੀ ਦੇ ਬਿੱਲ ਨਾ ਭਰੇ ਜਾਣ ਕਾਰਨ ...

ਪੂਰੀ ਖ਼ਬਰ »

ਕਿਸਾਨਾਂ ਦਾ ਕਰੋੜਾਂ ਦਾ ਭੁਗਤਾਨ ਨਾ ਕਰਨ 'ਤੇ ਗਮਾਡਾ ਬਿਲਡਿੰਗ 'ਚ ਪਿਆ ਸਾਮਾਨ ਹੋਵੇਗਾ ਕੁਰਕ

ਐੱਸ. ਏ. ਐੱਸ. ਨਗਰ, 26 ਮਈ (ਜਸਬੀਰ ਸਿੰਘ ਜੱਸੀ)-ਪਿੰਡ ਤੋਗਾਂ ਤੋਂ ਬੂਥਗੜ੍ਹ ਵਾਲੀ 200 ਫੁੱਟੀ ਸੜਕ ਬਣਾਉਣ ਲਈ ਐਕਵਾਇਰ ਕੀਤੀ ਜ਼ਮੀਨ ਦੇ ਮਾਮਲੇ 'ਚ ਗਮਾਡਾ ਵਲੋਂ ਅਦਾਲਤ ਦੇ ਹੁਕਮਾਂ 'ਤੇ ਵਧਿਆ ਹੋਇਆ ਮੁਆਵਜ਼ਾ ਪਿੰਡ ਸੈਣੀਮਾਜਰਾ, ਰਾਣੀਮਾਜਰਾ, ਬਾਂਸੇਪੁਰ, ਤੀੜਾ, ਤੋਗਾਂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX