ਤਾਜਾ ਖ਼ਬਰਾਂ


ਸਰਬਸੰਮਤੀ ਵਾਲੇ ਸਰਪੰਚਾਂ ਅਤੇ ਪੰਚਾਂ ਨੂੰ ਵੀ ਨਾਮਜ਼ਦਗੀਆਂ ਭਰਨੀਆਂ ਜ਼ਰੂਰੀ
. . .  1 day ago
ਲੁਧਿਆਣਾ, 18 ਦਸੰਬਰ (ਪਰਮੇਸ਼ਰ ਸਿੰਘ)-ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਫ਼ਸਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਦੱਸਿਆ ਹੈ ਕਿ ਆਗਾਮੀ ਪੰਚਾਇਤ ਚੋਣਾਂ ...
ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਰੱਖਿਆ ਮੰਤਰਾਲਾ ਨੂੰ ਸਪੇਸ ਕਮਾਂਡ ਬਣਾਉਣ ਦਾ ਦਿੱਤਾ ਨਿਰਦੇਸ਼
. . .  1 day ago
ਜੰਮੂ-ਕਸ਼ਮੀਰ ਦੇ ਪੁਣਛ 'ਚ ਪਾਕਿ ਵੱਲੋਂ ਗੋਲਾਬਾਰੀ ਜਾਰੀ , ਭਾਰਤੀ ਸੈਨਾ ਦੇ ਰਹੀ ਜਵਾਬ
. . .  1 day ago
ਰਾਜਸਥਾਨ 'ਚ ਨਵੀਂ ਸਰਕਾਰ ਬਣਦਿਆਂ ਹੀ 40 ਆਈ ਏ ਐੱਸ ਅਫ਼ਸਰਾਂ ਦਾ ਤਬਾਦਲਾ
. . .  1 day ago
ਅਸਾਮ ਸਰਕਾਰ ਨੇ ਮੁਆਫ ਕੀਤਾ ਕਿਸਾਨਾਂ ਦਾ 600 ਕਰੋੜ ਰੁਪਏ ਦਾ ਕਰਜ਼
. . .  1 day ago
ਗੁਹਾਟੀ, 18 ਦਸੰਬਰ - ਪੰਜ ਰਾਜਾਂ 'ਚ ਚੋਣ ਨਤੀਜਿਆਂ ਤੋਂ ਬਾਅਦ ਕਿਸਾਨਾਂ ਦੀ ਕਰਜ਼ ਮੁਆਫੀ ਦੇ ਮੁੱਦੇ ਨੂੰ ਪੂਰੇ ਦੇਸ਼ 'ਚ ਹਵਾ ਮਿਲੀ ਹੈ। ਮੱਧ ਪ੍ਰਦੇਸ਼ ਤੇ ਛਤੀਸਗੜ੍ਹ ਤੋਂ ਬਾਅਦ ਹੁਣ ਅਸਾਮ ਦੀ ਭਾਜਪਾ ਸਰਕਾਰ ਨੇ ਕਿਸਾਨਾਂ ਨੂੰ ਰਾਹਤ ਦਿੱਤੀ ਹੈ। ਅਸਾਮ ਸਰਕਾਰ ਨੇ 600 ਕਰੋੜ...
ਜ਼ਿਲ੍ਹਾ ਸੰਗਰੂਰ 'ਚ ਤਿੰਨ ਚੋਣ ਅਬਜ਼ਰਵਰ ਨਿਯੁਕਤ
. . .  1 day ago
99 ਫੀਸਦੀ ਚੀਜ਼ਾਂ ਨੂੰ 18 ਫੀਸਦੀ ਜਾਂ ਉਸ ਤੋਂ ਘੱਟ ਜੀ.ਐਸ.ਟੀ. ਦੇ ਦਾਇਰੇ 'ਚ ਲਿਆਂਦਾ ਜਾਵੇਗਾ - ਮੋਦੀ
. . .  1 day ago
ਨਵੀਂ ਦਿੱਲੀ, 18 ਦਸੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੀ.ਐਸ.ਟੀ. ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਮੋਦੀ ਨੇ ਕਿਹਾ ਹੈ ਕਿ 99 ਫੀਸਦੀ ਚੀਜ਼ਾਂ ਨੂੰ 18 ਫੀਸਦੀ ਜਾਂ ਉਸ ਤੋਂ ਘੱਟ ਜੀ.ਐਸ.ਟੀ. ਦੇ ਦਾਇਰੇ 'ਚ ਲਿਆਂਦਾ ਜਾਵੇਗਾ। ਪ੍ਰਧਾਨ ਮੰਤਰੀ ਮੋਦੀ ਨੇ ਇਹ ਐਲਾਨ ਮੁੰਬਈ...
ਆਈ.ਪੀ.ਐਲ. ਨਿਲਾਮੀ : ਇੰਗਲੈਂਡ ਦੇ ਸੈਮ ਕੁਰੈਨ ਨੂੰ ਪੰਜਾਬ ਨੇ 7 ਕਰੋੜ 20 ਲੱਖ 'ਚ ਖਰੀਦਿਆ
. . .  1 day ago
ਆਈ.ਪੀ.ਐਲ. ਨਿਲਾਮੀ : ਇੰਗਲੈਂਡ ਦੇ ਸੈਮ ਕੁਰੈਨ ਨੂੰ ਪੰਜਾਬ ਨੇ 7 ਕਰੋੜ 20 ਲੱਖ 'ਚ ਖਰੀਦਿਆ...
ਸਰਹੱਦੀ ਇਲਾਕੇ 'ਚ ਭੁਚਾਲ ਦੇ ਝਟਕੇ ਮਹਿਸੂਸ
. . .  1 day ago
ਖੇਮਕਰਨ, 18 ਦਸੰਬਰ - ਪੰਜਾਬ ਦੇ ਸਰਹੱਦੀ ਇਲਾਕੇ ਅੰਦਰ ਭੁਚਾਲ ਦੇ ਝਟਕੇ ਮਹਿਸੂਸ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ...
ਆਈ.ਪੀ.ਐਲ. ਨਿਲਾਮੀ : ਵਰੁਣ ਚਕਰਵਤੀ ਨੂੰ ਪੰਜਾਬ ਨੇ 8 ਕਰੋੜ 40 ਲੱਖ 'ਚ ਖਰੀਦਿਆ
. . .  1 day ago
ਆਈ.ਪੀ.ਐਲ. ਨਿਲਾਮੀ : ਵਰੁਣ ਚਕਰਵਤੀ ਨੂੰ ਪੰਜਾਬ ਨੇ 8 ਕਰੋੜ 40 ਲੱਖ 'ਚ ਖਰੀਦਿਆ...
ਹਾਮਿਦ ਅੰਸਾਰੀ ਭਾਰਤ ਪੁੱਜਿਆ
. . .  1 day ago
ਅੰਮ੍ਰਿਤਸਰ, 18 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ) - ਪਾਕਿਸਤਾਨ 'ਚ 6 ਸਾਲ ਜੇਲ੍ਹ ਕੱਟਣ ਮਗਰੋਂ ਹਾਮਿਦ ਨਿਹਾਲ ਅੰਸਾਰੀ ਵਾਹਗਾ ਬਾਰਡਰ ਰਾਹੀਂ ਭਾਰਤ ਪੁੱਜ ਗਿਆ। ਆਪਣੇ ਵਤਨ ਦੀ ਮਿੱਟੀ ਨੂੰ ਨਤਮਸਤਕ ਹੋਣ ਮਗਰੋਂ ਉਹ ਆਪਣੇ ਮਾਪਿਆ ਤੇ ਭਰਾ ਨਾਲ ਭਾਵੁਕ...
ਆਈ.ਪੀ.ਐਲ. ਨਿਲਾਮੀ 2019 : ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਨੂੰ ਕਿੰਗਜ਼ ਇਲੈਵਨ ਪੰਜਾਬ ਨੇ 4.8 ਕਰੋੜ 'ਚ ਖਰੀਦਿਆ
. . .  1 day ago
ਆਈ.ਪੀ.ਐਲ. ਨਿਲਾਮੀ 2019 : ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਨੂੰ ਕਿੰਗਜ਼ ਇਲੈਵਨ ਪੰਜਾਬ ਨੇ 4.8 ਕਰੋੜ 'ਚ ਖਰੀਦਿਆ
ਬੰਗਾ 'ਚ ਪਟਵਾਰੀ ਰਿਸ਼ਵਤ ਲੈਂਦਾ ਕਾਬੂ
. . .  1 day ago
ਬੰਗਾ, 18 ਦਸੰਬਰ (ਜਸਬੀਰ ਸਿੰਘ ਨੂਰਪੁਰ) - ਬੰਗਾ ਵਿਖੇ ਵਿਜੀਲੈਂਸ ਦੀ ਟੀਮ ਨੇ ਪਟਵਾਰੀ ਅਮਰਦੀਪ ਸਿੰਘ ਨੂੰ 10 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਗ੍ਰਿਫਤਾਰ ਕਰ ਲਿਆ ਗਿਆ। ਡੀ.ਐਸ.ਪੀ. ਕੁਲਵੰਤ ਰਾਏ ਵਿਜੀਲੈਂਸ ਨੇ ਦੱਸਿਆ ਕਿ ਉਕਤ ਪਟਵਾਰੀ ਨੇ ਤਜਿੰਦਰ...
ਨਾਮਜ਼ਦਗੀ ਪੱਤਰ ਦਾਖਿਲ ਕਰਨ ਦੇ ਤੀਸਰੇ ਦਿਨ ਬਲਾਕ ਅਜਨਾਲਾ ਲਈ 117 ਸਰਪੰਚ ਅਤੇ 406 ਪੰਚ ਦੇ ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਿਲ ਕਰਵਾਏ
. . .  1 day ago
ਅਜਨਾਲਾ, 18 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸੂਬੇ ਅੰਦਰ 30 ਦਸੰਬਰ ਨੂੰ ਹੋਣ ਜਾ ਰਹੀਆਂ ਪੰਚਾਇਤ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਿਲ ਕਰਨ ਦੇ ਅੱਜ ਤੀਸਰੇ ਦਿਨ ਅੱਜ ਵੱਡੀ ਗਿਣਤੀ 'ਚ ਸਰਪੰਚ ਅਤੇ ਪੰਚ ਦੀ ਚੋਣ ਲੜਨ ਦੇ ਚਾਹਵਾਨ ਉਮੀਦਵਾਰਾਂ ਵਲੋਂ ਆਪਣੇ...
ਦਲੇਰ ਮਹਿੰਦੀ ਵਰਲਡ ਬੁੱਕ ਆਫ ਰਿਕਾਰਡਸ ਲੰਡਨ ਵਲੋਂ ਸਨਮਾਨਿਤ
. . .  1 day ago
ਨਵੀਂ ਦਿੱਲੀ, 18 ਦਸੰਬਰ - ਅੰਤਰਰਾਸ਼ਟਰੀ ਪ੍ਰਸਿੱਧੀ ਪ੍ਰਾਪਤ ਪੋਪ ਸਿੰਗਰ ਦਲੇਰ ਮਹਿੰਦੀ ਨੂੰ ਵਰਲਡ ਬੁੱਕ ਆਫ ਰਿਕਾਰਡਸ ਲੰਡਨ ਵਲੋਂ ਵਿਸ਼ੇਸ਼ ਸਨਮਾਨ ਨਾਲ ਸਨਮਾਨਿਤ ਕੀਤਾ ਗਿਆ ਹੈ। ਉਨ੍ਹਾਂ ਨੂੰ ਪਿੱਠਵਰਤੀ ਗਾਇਕੀ ਤੇ ਪੰਜਾਬੀ ਸੰਗੀਤ ਵਿਚ ਪਾਏ ਯੋਗਦਾਨ ਲਈ ਸਨਮਾਨਿਤ...
ਆਈ.ਪੀ.ਐਲ. ਨਿਲਾਮੀ : ਇਸ਼ਾਂਤ ਸ਼ਰਮਾ ਨੂੰ ਦਿੱਲੀ ਨੇ 1.10 ਕਰੋੜ ਤੇ ਲਾਸਿਥ ਮਲਿੰਗਾ ਨੂੰ ਮੁੰਬਈ ਨੇ 2 ਕਰੋੜ 'ਚ ਖਰੀਦਿਆ
. . .  1 day ago
ਆਈ.ਪੀ.ਐਲ. ਨਿਲਾਮੀ : ਜੈਦੇਵ ਉਨਾਦਕਟ ਨੂੰ ਰਾਜਸਥਾਨ ਰਾਇਲਜ਼ ਨੇ 8.40 ਕਰੋੜ 'ਚ ਖਰੀਦਿਆ
. . .  1 day ago
ਆਈ.ਪੀ.ਐਲ. ਨਿਲਾਮੀ : ਜੈਦੇਵ ਉਨਾਦਕਟ ਨੂੰ ਰਾਜਸਥਾਨ ਰਾਇਲਜ਼ ਨੇ 8.40 ਕਰੋੜ 'ਚ ਖਰੀਦਿਆ
. . .  1 day ago
ਆਈ.ਪੀ.ਐਲ. ਨਿਲਾਮੀ 2019 : ਵਿਕੇਟਕੀਪਰ ਰਿਧੀਮਾਨ ਸਾਹਾ ਨੂੰ ਸਨਰਾਇਜ਼ ਹੈਦਰਾਬਾਦ ਨੇ 1.2 ਕਰੋੜ 'ਚ ਖਰੀਦਿਆ
. . .  1 day ago
ਸ੍ਰੀ ਹਰਿਮੰਦਰ ਸਾਹਿਬ 'ਚ ਐਚ.ਐਸ.ਫੂਲਕਾ ਨੇ ਕੀਤਾ ਸ਼ੁਕਰਾਨਾ
. . .  1 day ago
ਆਈ.ਪੀ.ਐਲ. ਨਿਲਾਮੀ : ਅਕਸ਼ਰ ਪਟੇਲ ਨੂੰ ਦਿੱਲੀ ਕੈਪੀਟਲਜ਼ ਨੇ 5 ਕਰੋੜ 'ਚ ਖਰੀਦਿਆ
. . .  1 day ago
ਹਾਮਿਦ ਨੂੰ ਲੈਣ ਲਈ ਉਸ ਦੇ ਮਾਤਾ ਪਿਤਾ ਵਾਹਗਾ ਪਹੁੰਚੇ
. . .  1 day ago
ਆਈ.ਪੀ.ਐਲ. ਨਿਲਾਮੀ : ਯੁਵਰਾਜ ਸਿੰਘ ਦਾ ਅਜੇ ਵੀ ਕੋਈ ਖ਼ਰੀਦਦਾਰ ਨਹੀਂ, ਆਧਾਰ ਕੀਮਤ ਸਿਰਫ਼ ਇਕ ਕਰੋੜ
. . .  1 day ago
'ਇੱਕ ਪਿੰਡ ਇੱਕ ਗੁਰਦੁਆਰਾ ਸਾਹਿਬ' ਮੁਹਿੰਮ ਦਾ ਹਿੱਸਾ ਬਣਿਆ ਪਿੰਡ ਫੈਜਗੜ੍ਹ, ਭਾਈ ਲੌਂਗੋਵਾਲ ਨੇ ਕੀਤੀ ਸ਼ਲਾਘਾ
. . .  1 day ago
ਕਿਸਾਨਾਂ ਦੇ ਕਰਜ਼ਿਆਂ ਦੀ ਮਾਫ਼ੀ ਤੱਕ ਪ੍ਰਧਾਨ ਮੰਤਰੀ ਮੋਦੀ ਨੂੰ ਚੈਨ ਨਾਲ ਸੌਣ ਨਹੀਂ ਦੇਵਾਂਗੇ- ਰਾਹੁਲ
. . .  1 day ago
ਭੁੱਖ ਹੜਤਾਲ 'ਤੇ ਬੈਠੇ ਭਾਜਪਾ ਨੇਤਾ ਤਜਿੰਦਰਪਾਲ, ਕਮਲਨਾਥ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਕੀਤੀ ਮੰਗ
. . .  1 day ago
ਗੁਰਦਾਸਪੁਰ : ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਬਚਨ ਬੱਬੇਹਾਲੀ ਅਤੇ ਉਸ ਦੇ ਪੁੱਤਰ ਸਮੇਤ 12 ਲੋਕਾਂ 'ਤੇ ਮਾਮਲਾ ਦਰਜ
. . .  1 day ago
ਸਰਬ ਸੰਮਤੀ ਨਾਲ ਚੁਣੀ ਪਿੰਡ ਸੇਖਾ ਖੁਰਦ ਦੀ ਪੰਚਾਇਤ
. . .  1 day ago
ਵਿਦਿਆਰਥੀਆਂ ਨਾਲ ਭਰੀ ਬੱਸ ਪਲਟੀ, 40 ਤੋਂ ਵੱਧ ਜ਼ਖ਼ਮੀ
. . .  1 day ago
ਪੰਜਾਬ 'ਚ ਭਾਜਪਾ ਆਗੂਆਂ ਨੇ ਰਾਸ਼ਟਰਪਤੀ ਦੇ ਨਾਂ ਸੌਂਪੇ ਮੰਗ ਪੱਤਰ
. . .  1 day ago
ਪੰਚਾਇਤ ਚੋਣਾਂ 'ਚ ਕਾਂਗਰਸ ਦੀ ਧੱਕੇਸ਼ਾਹੀ ਵਿਰੁੱਧ ਅਕਾਲੀ ਦਲ ਨੇ ਸ੍ਰੀ ਮੁਕਤਸਰ ਸਾਹਿਬ 'ਚ ਲਾਇਆ ਧਰਨਾ
. . .  1 day ago
ਸਿਵਲ ਸਕੱਤਰੇਤ ਦੀਆਂ ਸਮੂਹ ਐਸੋਸੀਏਸ਼ਨਾਂ ਵਲੋਂ ਵਿਧਾਇਕਾਂ ਦੀਆਂ ਤਨਖ਼ਾਹਾਂ ਵਧਾਉਣ ਦੇ ਫ਼ੈਸਲੇ ਦਾ ਵਿਰੋਧ
. . .  1 day ago
ਹਾਮਿਦ ਦੀ ਭਾਰਤ ਵਾਪਸੀ ਦੀ ਕਵਰੇਜ ਲਈ ਵੱਡੀ ਗਿਣਤੀ 'ਚ ਪਾਕਿ ਮੀਡੀਆ ਅਟਾਰੀ-ਵਾਹਗਾ ਸਰਹੱਦ 'ਤੇ ਪਹੁੰਚਿਆ
. . .  1 day ago
'84 ਕਤਲੇਆਮ ਅਤੇ ਰਾਫੇਲ ਦੇ ਮੁੱਦੇ 'ਤੇ ਹੰਗਾਮੇ ਕਾਰਨ ਲੋਕ ਸਭਾ ਦੀ ਕਾਰਵਾਈ ਕੱਲ੍ਹ ਤੱਕ ਮੁਲਤਵੀ
. . .  1 day ago
ਪਾਕਿ ਵਿਦੇਸ਼ ਮੰਤਰਾਲੇ ਨੇ ਹਾਮਿਦ ਨੂੰ ਦੱਸਿਆ ਭਾਰਤੀ ਜਾਸੂਸ
. . .  1 day ago
ਚੋਣ ਕਮਿਸ਼ਨ ਨੇ ਦੋ ਪਿੰਡਾਂ 'ਚ ਪੰਚਾਇਤੀ ਚੋਣਾਂ 'ਤੇ ਲਾਈ ਰੋਕ
. . .  1 day ago
ਪਿਸ਼ਾਵਰ ਜੇਲ੍ਹ ਤੋਂ ਵਾਹਗਾ ਸਰਹੱਦ ਲਈ ਰਵਾਨਾ ਹੋਇਆ ਹਾਮਿਦ ਅੰਸਾਰੀ
. . .  1 day ago
'84 ਕਤਲੇਆਮ ਮਾਮਲੇ 'ਚ ਸਜ਼ਾ ਤੋਂ ਬਾਅਦ ਸੱਜਣ ਕੁਮਾਰ ਨੇ ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ
. . .  1 day ago
ਪੰਚਾਇਤੀ ਚੋਣਾਂ 'ਚ ਸਰਕਾਰ ਦੀ ਧੱਕੇਸ਼ਾਹੀ ਵਿਰੁੱਧ ਚੁਗਾਵਾਂ ਵਿਖੇ ਅਕਾਲੀ ਵਰਕਰਾਂ ਵਲੋਂ ਬੀ. ਡੀ. ਓ. ਦਫ਼ਤਰ ਅੱਗੇ ਪ੍ਰਦਰਸ਼ਨ
. . .  1 day ago
'84 ਦੰਗਿਆਂ ਦੇ ਮੁੱਦੇ 'ਤੇ ਹੰਗਾਮੇ ਤੋਂ ਬਾਅਦ ਸੰਸਦ ਦੇ ਦੋਹਾਂ ਸਦਨਾਂ ਦੀ ਕਾਰਵਾਈ ਮੁਲਤਵੀ
. . .  1 day ago
ਪਾਕਿਸਤਾਨ ਦੀ ਜੇਲ੍ਹ 'ਚੋਂ ਰਿਹਾਅ ਹੋ ਕੇ ਅੱਜ ਭਾਰਤ ਪਹੁੰਚੇਗਾ ਹਾਮਿਦ, ਮਾਂ ਨੇ ਕਿਹਾ- ਮਨੁੱਖਤਾ ਦੀ ਜਿੱਤ
. . .  1 day ago
ਤ੍ਰਿਣਮੂਲ ਕਾਂਗਰਸ ਨੇ ਨੌਕਰੀਆਂ ਅਤੇ ਰੁਜ਼ਗਾਰ ਦੇ ਮੁੱਦੇ 'ਤੇ ਰਾਜ ਸਭਾ 'ਚ ਦਿੱਤਾ ਨੋਟਿਸ
. . .  1 day ago
ਪਟਿਆਲਾ ਹਾਊਸ ਕੋਰਟ 'ਚ 11 ਜਨਵਰੀ ਤੱਕ ਟਲੀ ਏਅਰਸੈੱਲ-ਮੈਕਸਿਸ ਮਾਮਲੇ ਦੀ ਸੁਣਵਾਈ
. . .  1 day ago
ਆਸਟ੍ਰੇਲੀਆ ਨੇ ਪਰਥ ਟੈਸਟ ਮੈਚ ਭਾਰਤ ਨੂੰ 146 ਦੌੜਾਂ ਨਾਲ ਦਿੱਤੀ ਮਾਤ, ਲੜੀ 1-1 ਨਾਲ ਬਰਾਬਰ
. . .  1 day ago
ਸੋਮਾਲੀਆ 'ਚ ਅਮਰੀਕੀ ਹਮਲੇ 'ਚ ਅਲ-ਸ਼ਬਾਬ ਦੇ 62 ਅੱਤਵਾਦੀ ਢੇਰ
. . .  1 day ago
ਦੂਜੇ ਟੈਸਟ ਮੈਚ 'ਚ ਆਸਟ੍ਰੇਲੀਆ ਨੇ ਭਾਰਤ ਨੂੰ 146 ਦੌੜਾਂ ਨਾਲ ਦਿੱਤੀ ਮਾਤ
. . .  1 day ago
ਭਾਜਪਾ ਦੇ ਸੰਸਦ ਮੈਂਬਰਾਂ ਨੇ ਰਾਹੁਲ ਗਾਂਧੀ ਵਿਰੁੱਧ ਲੋਕ ਸਭਾ 'ਚ ਦਿੱਤਾ ਵਿਸ਼ੇਸ਼ ਅਧਿਕਾਰ ਮਤੇ ਦਾ ਨੋਟਿਸ
. . .  1 day ago
ਮੁੰਬਈ 'ਚ ਅੱਜ ਮੈਟਰੋ ਲਾਈਨ ਦਾ ਨੀਂਹ ਪੱਥਰ ਰੱਖਣਗੇ ਪ੍ਰਧਾਨ ਮੰਤਰੀ ਮੋਦੀ
. . .  1 day ago
ਮੁੰਬਈ : ਹਸਪਤਾਲ 'ਚ ਲੱਗੀ ਅੱਗ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ ਅੱਠ
. . .  1 day ago
ਅੱਜ ਦਾ ਵਿਚਾਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 14 ਜੇਠ ਸੰਮਤ 550
ਿਵਚਾਰ ਪ੍ਰਵਾਹ: ਕੇਵਲ ਭਲਾ ਸੋਚੋ ਹੀ ਨਾ, ਭਲਾ ਕਰੋ ਵੀ। -ਥੋਰੋ

ਪਟਿਆਲਾ

ਸੀ.ਬੀ.ਐਸ.ਈ 12ਵੀਂ ਦੇ ਨਤੀਜੇ ਐਲਾਨੇ

ਪਟਿਆਲਾ, 26 ਮਈ (ਧਰਮਿੰਦਰ ਸਿੰਘ ਸਿੱਧੂ)-ਸੀ.ਬੀ.ਐਸ.ਈ ਬੋਰਡ ਵਲੋਂ 12ਵੀਂ ਦੇ ਨਤੀਜੇ ਐਲਾਨ ਗਏ ਜਿਸ ਵਿਚ ਅਕਾਲ ਅਕੈਡਮੀ ਰੀਠ ਖੇੜੀ ਤੇ ਬੁੱਢਾ ਦਲ ਪਬਲਿਕ ਸਕੂਲ ਦੇ ਬੱਚਿਆਂ ਨੇ ਮੋਹਰੀ ਰਹਿ ਕੇ ਜ਼ਿਲ੍ਹੇ ਵਿਚੋਂ ਸਕੂਲ ਦਾ ਨਾਂਅ ਚਮਕਾਇਆ | ਅਕਾਲੀ ਅਕੈਡਮੀ ਸਕੂਲੀ ਰੀਠ ਖੇੜੀ ਦੀ ਵਿਦਿਆਰਥਣ ਤਵਨੂਰ ਕੌਰ ਨੇ ਮੈਡੀਕਲ 'ਚੋਂ 96.6 ਫ਼ੀਸਦੀ ਤੇ ਇਸੇ ਸਕੂਲ ਦੇ ਵਿਦਿਆਰਥੀ ਰੌਬਨਪ੍ਰੀਤ ਸਿੰਘ ਨੇ ਨਾਨ ਮੈਡੀਕਲ ਵਿਚੋਂ 96.6 ਫ਼ੀਸਦੀ ਪ੍ਰਾਪਤ ਕੀਤੇ ਹਨ | ਬੁੱਢਾ ਦਲ ਪਬਲਿਕ ਸਕੂਲ ਦੇ ਵਿਦਿਆਰਥੀ ਪੁਸ਼ਪਵੀਰ ਸਿੰਘ ਨੇ ਕਾਮਰਸ ਵਿਚੋਂ 96.8 ਫ਼ੀਸਦੀ ਤੇ ਆਰਟਸ ਵਿਚੋਂ ਪ੍ਰਨੀਤ ਕੌਰ ਸਹਿਗਲ ਨੇ 95.6 ਫੀਸਦੀ ਅੰਕ ਹਾਸਲ ਕੀਤੇ ਹਨ | ਅਕਾਲ ਅਕੈਡਮੀ ਰੀਠ ਖੇੜੀ ਦੇ 79 ਵਿਦਿਆਰਥੀਆਂ ਵਲੋਂ ਬਾਰ੍ਹਵੀਂ ਦਾ ਇਮਤਿਹਾਨ ਦਿੱਤਾ ਸੀ | ਸਕੂਲ ਦੀ ਵਿਦਿਆਰਥਣ ਤਵਨੂਰ ਕੌਰ ਨੇ ਮੈਡੀਕਲ 'ਚੋਂ 96.6 ਫ਼ੀਸਦੀ ਅੰਕ ਲੈ ਕੇ ਪਟਿਆਲਾ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ | ਇਸ ਤੋਂ ਇਲਾਵਾ ਸਵਲੀਨ ਕੌਰ ਅਤੇ ਹਰਕੀਰਤ ਕੌਰ ਕ੍ਰਮਵਾਰ 96.2 ਅਤੇ 96 ਫ਼ੀਸਦੀ ਅੰਕ ਲੈ ਕੇ ਦੂਜੇ ਅਤੇ ਤੀਜੇ ਸਥਾਨ 'ਤੇ ਰਹੀਆਂ, ਨਾਨ ਮੈਡੀਕਲ ਗਰੁੱਪ ਵਿਚੋਂ ਰੋਬਨਪ੍ਰੀਤ ਸਿੰਘ 96.6 ਫ਼ੀਸਦੀ ਅੰਕ ਲੈ ਕੇ ਸਕੂਲ ਵਿਚੋਂ ਟੋਪ 'ਤੇ ਰਿਹਾ | ਇਸ ਤੋਂ ਇਲਾਵਾ ਸਕੂਲ 'ਚੋਂ ਜਪਨੀਤ ਕੌਰ ਅਤੇ ਸਿਮਰਜੀਤ ਕੌਰ ਨੇ ਕ੍ਰਮਵਾਰ 95.8 ਫ਼ੀਸਦੀ ਅਤੇ 94 ਫ਼ੀਸਦੀ ਅੰਕ ਲੈ ਕੇ ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ | ਇਸੇ ਤਰ੍ਹਾਂ ਕਾਮਰਸ ਵਿਚੋਂ ਅਨਮੋਲਦੀਪ ਸਿੰਘ 95 ਫ਼ੀਸਦੀ ਅੰਕ ਲੈ ਕੈ ਅਤੇ ਆਰਟਸ ਵਿਚੋਂ ਪ੍ਰਦੀਪ ਸਿੰਘ 93 ਫ਼ੀਸਦੀ ਲੈ ਕੇ ਸਕੂਲ ਵਿਚੋਂ ਅੱਵਲ ਰਹੇ | ਇਸ ਸਕੂਲ ਦੇ 16 ਬੱਚੇ 90 ਫ਼ੀਸਦੀ ਤੋਂ ਵੱਧ ਅੰਕ, 46 ਵਿਦਿਆਰਥੀ 80 ਫ਼ੀਸਦੀ ਅਤੇ 23 ਵਿਦਿਆਰਥੀ 70 ਫ਼ੀਸਦੀ ਤੋਂ ਵੱਧ ਅੰਕ ਲੈ ਕੇ ਪਾਸ ਹੋਏ | ਪਿ੍ੰਸੀਪਲ ਸ਼ਮਿੰਦਰਪਾਲ ਕੌਰ ਨੇ ਅਕੈਡਮੀ ਦੇ ਵਧੀਆ ਨਤੀਜੇ ਦਾ ਸਿਹਰਾ ਹੋਣਹਾਰ ਸਟਾਫ਼ ਅਤੇ ਵਿਦਿਆਰਥੀਆਂ ਦੇ ਸਿਰ ਬੰਨਿ੍ਹਆਂ | ਉਨ੍ਹਾਂ ਕਿਹਾ ਕਿ ਅਧਿਆਪਕਾਂ ਦੀ ਸੁਯੋਗ ਅਗਵਾਈ ਅਤੇ ਵਿਦਿਆਰਥੀਆਂ ਦੀ ਲਗਨ ਅਤੇ ਮਿਹਨਤ ਕਰਕੇ ਇਹ ਕਾਮਯਾਬੀ ਪ੍ਰਾਪਤ ਹੋਈ ਹੈ | ਉਨ੍ਹਾਂ ਨੇ ਅਧਿਆਪਕਾਂ, ਵਿਦਿਆਰਥੀਆਂ ਅਤੇ ਮਾਪਿਆਂ ਨੂੰ ਵਧਾਈ ਦਿੱਤੀ |
ਬੁੱਢਾ ਦਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਬਾਰ੍ਹਵੀਂ ਦੀ ਪ੍ਰੀਖਿਆ 'ਚ 90 ਫ਼ੀਸਦੀ ਤੋਂ ਉੱਪਰ ਅੰਕ ਪ੍ਰਾਪਤ ਕੀਤੇ | ਸਕੂਲ ਦੇ ਵਿਦਿਆਰਥੀ ਪੁਸ਼ਪਵੀਰ ਸਿੰਘ ਨੇ ਕਾਮਰਸ ਵਿਚੋਂ 96.8 ਫ਼ੀਸਦੀ ਅੰਕ ਹਾਸਲ ਕੀਤੇ | ਇਸ ਤੋਂ ਇਲਾਵਾ ਮੈਡੀਕਲ ਵਿਚ ਮਨੀਸ਼ਾ ਯਾਦਵ ਨੇ 95.4 ਫ਼ੀਸਦੀ, ਨਾਨ ਮੈਡੀਕਲ ਵਿਚੋਂ ਵੈਭਵ ਜੈਨ ਨੇ 94.8, ਹਿਊਮੈਨੀਟੀਜ਼ 'ਚ ਪ੍ਰਨੀਤ ਕੌਰ ਸਹਿਗਲ ਨੇ 95.6 ਫੀਸਦੀ ਅੰਕ ਹਾਸਲ ਕਰਕੇ ਮਾਤਾ ਪਿਤਾ ਤੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਸਬੰਧੀ ਪੁਸ਼ਪਵੀਰ ਸਿੰਘ ਨੇ ਆਪਣੀ ਮਿਹਨਤ ਦਾ ਸਿਹਰਾ ਆਪਣੇ ਸਕੂਲ ਦੇ ਸਟਾਫ਼ ਅਤੇ ਮਾਤਾ ਪਿਤਾ ਨੂੰ ਦਿੰਦਿਆਂ ਕਿਹਾ ਕਿ ਅੱਗੇ ਫ਼ੈਸ਼ਨ ਡਿਜ਼ਾਇਨਿੰਗ ਦੇ ਖੇਤਰ ਵਿਚ ਜਾਣਾ ਚਾਹੁੰਦਾ ਹੈ | ਹਿਊਮੈਨੀਟੀਜ਼ ਵਿਚ ਸਕੂਲ ਵਿਚੋਂ ਮੋਹਰੀ ਰਹਿਣ ਵਾਲੀ ਵਿਦਿਆਰਥਣ ਪ੍ਰਨੀਤ ਕੌਰ ਸਹਿਗਲ ਨੇ ਆਪਣੀ ਮਿਹਨਤ ਦਾ ਸਿਹਰਾ ਸਕੂਲ ਵਲੋਂ ਕਰਵਾਈ ਮਿਹਨਤ ਨੂੰ ਦਿੱਤਾ ਹੈ | ਪਿਤਾ ਹਰਪ੍ਰੀਤ ਤੇ ਮਾਤਾ ਮਨਜੋਤ ਕੌਰ ਦੀ ਲਾਡਲੀ ਧੀ ਅੱਗੇ ਸਾਇਕੋਲੋਜੀ ਦੀ ਪੜ੍ਹਾਈ ਕਰਨਾ ਚਾਹੁੰਦੀ ਹੈ |
ਸਕਾਲਰ ਫੀਲਡਜ਼ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਬਾਰ੍ਹਵੀਂ ਵਿਚ ਮੱਲ੍ਹਾਂ ਮਾਰਕੇ ਸਕੂਲ ਦਾ ਨਾਂਅ ਚਮਕਾਇਆ ਹੈ | ਆਰਟਸ ਗਰੁੱਪ ਵਿਚ ਪਹਿਲਾਂ ਸਥਾਨ ਰੁਬਲਪ੍ਰੀਤ ਕੌਰ ਨੇ 93.2 ਫੀਸਦੀ ਅੰਕ ਪ੍ਰਾਪਤ ਕਰਕੇ ਕੀਤਾ | ਕਾਮਰਸ ਗਰੁੱਪ ਵਿਚ ਪਹਿਲਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀ ਸੌਰਵ ਸੂਦ ਨੇ 92.2 ਫੀਸਦੀ ਅੰਕ ਹਾਸਲ ਕੀਤੇ | ਹੁਣ ਉਹ ਸਿੰਮਬੌਸਿਸ ਯੂਨੀਵਰਸਿਟੀ ਪੂਨਾ ਵਿਖੇ ਕਾਨੂੰਨ ਦੀ ਪੜ੍ਹਾਈ ਕਰਨਾ ਚਾਹੁੰਦਾ ਹੈ | ਮੈਡੀਕਲ ਗਰੁੱਪ ਵਿਚ ਪਹਿਲੇ ਸਥਾਨ 'ਤੇ ਆਉਣ ਵਾਲੇ ਵਿਦਿਆਰਥੀ ਮਨੋਹਰ ਸਿੰਗਲਾ ਨੇ 94.4 ਫੀਸਦੀ ਅੰਕ ਪ੍ਰਾਪਤ ਕੀਤੇ ਹਨ | ਨਾਨ ਮੈਡੀਕਲ ਗਰੁੱਪ ਵਿਚ ਪਹਿਲੇ ਸਥਾਨ 'ਤੇ ਆਉਣ ਵਾਲੇ ਵਿਦਿਆਰਥੀ ਏਮਨਰੀਤ ਸਿੰਘ ਨੇ 95.4 ਫੀਸਦੀ ਅੰਕ ਪ੍ਰਾਪਤ ਕਰਕੇ ਜਿੱਤ ਦਾ ਡੰਕਾ ਵਜਾਇਆ | ਉਸ ਨੇ ਜੇ.ਈ.ਈ ਐਡਵਾਂਸ ਵਿਚ ਆਲ ਇੰਡੀਆ 105ਵਾਂ ਰੈਂਕ ਪ੍ਰਾਪਤ ਕੀਤਾ ਹੈ ਅਤੇ ਉਹ ਆਈ.ਆਈ.ਟੀ ਦਿੱਲੀ ਵਿਚ ਪੜ੍ਹਾਈ ਕਰਨਾ ਚਾਹੁੰਦਾ ਹੈ | ਪਿ੍ੰਸੀਪਲ ਮੈਡਮ ਚੰਦਨਦੀਪ ਕੌਰ ਨੇ ਵਿਦਿਆਰਥੀਆਂ ਦੀ ਸਫਲਤਾ ਲਈ ਅਧਿਆਪਕਾਂ ਦੀ ਸਰਾਹਨਾ ਕੀਤੀ ਅਤੇ ਕਿਹਾ ਕਿ ਇਕ ਯੋਗ ਅਤੇ ਅਨੁਭਵੀ ਅਧਿਆਪਕ ਦੀ ਰਹਿਨੁਮਾਈ ਵਿਚ ਹੀ ਵਧੀਆ ਅੰਕ ਲੈ ਕੇ ਸਫਲਤਾ ਪ੍ਰਾਪਤ ਕੀਤੀ ਜਾ ਸਕਦੀ ਹੈ | ਸਕੂਲ ਦੇ ਡਾਇਰੈਕਟਰ ਸ੍ਰੀ ਐਸ.ਐਸ ਸੋਢੀ ਨੇ ਸਟਾਫ਼ ਅਤੇ ਮੈਨੇਜਮੈਂਟ ਕਮੇਟੀ ਵਲੋਂ ਵਿਦਿਆਰਥੀਆਂ ਅਤੇ ਉਨ੍ਹਾਂ ਦੀ ਮਾਪਿਆਂ ਨੂੰ ਵਧਾਈਆਂ ਦਿੱਤੀਆਂ |
ਪੁਲਿਸ ਡੀ.ਏ.ਵੀ. ਪਬਲਿਕ ਸਕੂਲ ਦੇ ਬਾਰ੍ਹਵੀਂ ਦੀ ਪ੍ਰੀਖਿਆ ਵਿਚ ਕੀਰਤੀ ਪਾਠਕ ਨੇ ਮੈਡੀਕਲ 'ਚੋਂ 93.4 ਫੀਸਦੀ, ਹਰਸ਼ਦੀਪ ਕੌਰ ਨੇ 92.6 ਫੀਸਦੀ ਤੇ ਅਮਨਦੀਪ ਕੌਰ ਨੇ 92.2 ਫੀਸਦੀ ਅੰਕ ਲੈ ਕੇ ਸਕੂਲ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ | ਇਸੀ ਸਕੂਲ ਦੇ ਨਾਨ ਮੈਡੀਕਲ ਦੇ ਹਰਸ਼ਿਤ ਨੇ 84.6 ਫੀਸਦੀ, ਸਿਮਰਨ ਨੇ 87 ਫੀਸਦੀ, ਤੇ ਯਸ਼ ਪਲੀਵਾਲ ਨੇ 80.2 ਫੀਸਦੀ ਅੰਕ ਹਾਸਲ ਕੀਤੇ ਹਨ | ਕਾਮਰਸ਼ ਗਰੁੱਪ ਵਿਚ ਗੁਰਜੋਤ ਸਿੰਘ 89.4 ਫੀਸਦੀ ਅੰਕ ਹਾਸਲ ਕਰਕੇ ਸਕੂਲ ਵਿਚੋਂ ਮੋਹਰੀ ਰਿਹਾ ਹੈ | ਇਸ ਤੋਂ ਇਲਾਵਾ ਸੁਨਿਧੀ ਨੇ 86.6 ਫੀਸਦੀ ਅਤੇ ਰਮਨੀਕ ਨੇ ਕਾਮਰਸ ਵਿਚੋਂ 85.4 ਫੀਸਦੀ ਅੰਕ ਹਾਸਲ ਕੀਤੇ ਹਨ | ਇਸ ਤੋਂ ਇਲਾਵਾ ਆਰਟਸ ਗਰੁੱਪ ਵਿਚ ਪਿ੍ਯੰਕਾ ਨੇ 85 ਫੀਸਦੀ, ਰਵਨੀਤ ਤੇ ਰਕਸ਼ਿਤ ਨੇ 84.2 ਫੀਸਦੀ ਅੰਕ ਪ੍ਰਾਪਤ ਕੀਤੇ ਹਨ | ਸਕੂਲ ਦੀ ਪਿੰ੍ਰਸੀਪਲ ਮੀਨਾ ਥਾਪਰ ਨੇ ਸਕੂਲ ਦੇ ਸਟਾਫ਼ ਤੇ ਵਿਦਿਆਰਥੀਆਂ ਨੂੰ ਸਕੂਲ ਦਾ ਨਾਂਅ ਰੌਸ਼ਨ ਕਰਨ 'ਤੇ ਵਧਾਈ ਦਿੱਤੀ |
ਮਾਡਰਨ ਸੀਨੀਅਰ ਸੈਕੰਡਰੀ ਸਕੂਲ ਦੇ ਰੀਤਿਕ ਕੁਮਾਰ ਨੇ ਮੈਡੀਕਲ 'ਚੋਂ 94.8 ਫੀਸਦੀ ਅੰਕ ਹਾਸਲ ਕੀਤੇ | ਰੀਤਿਕ ਵਲੋਂ ਸ਼ਾਨਦਾਰ ਅੰਕ ਪ੍ਰਾਪਤ ਕਰਨ ਦਾ ਕਾਰਨ ਉਸ ਵਲੋਂ ਕੀਤੀ ਲਗਨ ਨਾਲ ਪੜ੍ਹਾਈ ਤੇ ਸਕੂਲ ਦੇ ਸਟਾਫ਼ ਦੀ ਯੋਗ ਅਗਵਾਈ ਦੱਸਿਆ | ਇਸੀ ਸਕੂਲ ਦੀ ਨੀਤਕਾ ਰਾਣੀ ਨੇ ਕਾਮਰਸ ਵਿਚੋਂ 94.2 ਫੀਸਦੀ ਤੇ ਤਾਨਿਸ਼ ਗੁਪਤਾ ਨੇ ਹਿਊਮੈਨੀਟੀਜ਼ ਵਿਚੋਂ 90.8 ਫੀਸਦੀ ਅੰਕ ਹਾਸਲ ਕੀਤੇ | ਸਕੂਲ ਦੀ ਪਿ੍ੰਸੀਪਲ ਤਿ੍ਪਤਜੀਤ ਕੌਰ ਨੇ ਵਿਦਿਆਰਥੀਆਂ, ਅਧਿਆਪਕਾਂ ਤੇ ਮਾਪਿਆਂ ਨੂੰ ਵਿਦਿਆਰਥੀਆਂ ਦੁਆਰਾ ਕੀਤੇ ਸ਼ਾਨਦਾਰ ਪ੍ਰਦਰਸ਼ਨ ਦੀ ਵਧਾਈ ਦਿੱਤੀ | ਸਕੂਲ ਦਾ ਕੁੱਲ ਨਤੀਜਾ ਸਾਇੰਸ ਤੇ ਕਾਮਰਸ ਵਿਚ 100 ਫੀਸਦੀ ਤੇ ਹਿਊਮੈਨੀਟੀਜ਼ ਵਿਚੋਂ 95.3 ਰਿਹਾ |
ਗੁਰੂ ਨਾਨਕ ਫਾਊਾਡੇਸ਼ਨ ਪਬਲਿਕ ਸਕੂਲ ਦੀ ਵਿਦਿਆਰਥਣ ਸੇਜਲਪ੍ਰੀਤ ਕੌਰ ਨੇ ਨਾਨ ਮੈਡੀਕਲ ਗਰੁੱਪ 'ਚੋਂ 95.2 ਫੀਸਦੀ ਅੰਕ ਹਾਸਲ ਕਰਕੇ ਸਕੂਲ ਵਿਚ ਪਹਿਲਾ ਸਥਾਨ ਹਾਸਲ ਕੀਤਾ ਹੈ | ਇਸੀ ਸਕੂਲ ਦੀ ਹਰਨੀਤ ਕੌਰ ਨੇ ਕਾਮਰਸ ਵਿਚੋਂ 96.2 ਫੀਸਦੀ, ਪਿ੍ਆ ਗੋਇਲ ਨੇ 95 ਫੀਸਦੀ, ਤਵਲੀਨ ਨੇ 93 ਫੀਸਦੀ, ਸਹਿਜਵੀਰ ਨੇ ਆਰਟਸ ਗਰੁੱਪ 'ਚੋਂ 90.8 ਫੀਸਦੀ ਅੰਕ ਹਾਸਲ ਕਰਕੇ ਨਾਮਣਾ ਖੱਟਿਆ ਹੈ | ਸਕੂਲ ਦੀ ਪਿ੍ੰਸੀਪਲ ਰੇਨੂੰ ਹੰਸਪਾਲ ਨੇ ਵਧੀਆ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਨੂੰ ਵਧਾਈ ਦਿੱਤੀ ਅਤੇ ਚੰਗੇ ਭਵਿੱਖ ਦੀ ਕਾਮਨਾ ਕੀਤੀ |
ਡੀ.ਏ.ਵੀ. ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਬਾਰ੍ਹਵੀਂ ਦੀ ਪ੍ਰੀਖਿਆ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ | ਮੈਡੀਕਲ ਗਰੁੱਪ ਵਿਚ ਸੁਚਿਤਾ ਸਿੰਘ ਨੇ 93.6 ਫ਼ੀਸਦੀ, ਸ਼ਾਤਨੂ ਅਗਰਵਾਲ ਨੇ 92.8 ਫ਼ੀਸਦੀ, ਨਾਨ ਮੈਡੀਕਲ ਗਰੁੱਪ ਵਿਚ ਉਤਕਰਸ਼ ਮਿਸਰਾ ਨੇ 94.8 ਫ਼ੀਸਦੀ, ਸਿਵੇਸ਼ ਨੇ 94.2 ਫ਼ੀਸਦੀ, ਮਾਨਵ ਬਾਂਸਲ ਨੇ 93.8 ਫ਼ੀਸਦੀ, ਕਾਮਰਸ ਗਰੁੱਪ ਵਿਚ ਦੀਪਤੀ ਸਿੰਗਲਾ ਨੇ 96.8, ਸਮਰਤੀ ਗੋਇਲ ਨੇ 96.4 ਫ਼ੀਸਦੀ, ਵਿਸ਼ਵ ਬਾਂਸਲ ਨੇ 96.2 ਫ਼ੀਸਦੀ ਅੰਕ ਹਾਸਲ ਕੀਤੇ ਹਨ | ਮੈਡੀਕਲ ਗਰੁੱਪ ਵਿਚ ਸੁਚਿਤਾ ਸਿੰਘ, ਨਾਨ ਮੈਡੀਕਲ ਵਿਚ ਉਤਕਰਸ਼ ਮਿਸ਼ਰਾ ਨੇ ਕਾਮਰਸ ਗਰੁੱਪ ਵਿਚ, ਦੀਪਤੀ ਸਿੰਗਲਾ ਨੇ ਸਕੂਲ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ | ਪਿ੍ੰਸੀਪਲ ਵਿਵੇਕ ਤਿਵਾੜੀ ਨੇ ਵਿਦਿਆਰਥੀਆਂ ਦੇ ਇਸ ਸ਼ਾਨਦਾਰ ਪ੍ਰਦਰਸ਼ਨ ਦੀ ਸ਼ਲਾਘਾ ਕੀਤੀ ਅਤੇ ਸਕੂਲ ਸਟਾਫ਼ ਤੇ ਮਾਪਿਆਂ ਨੂੰ ਵਧਾਈ ਦਿੱਤੀ |
ਸ੍ਰੀ ਗੁਰੂ ਤੇਗ਼ ਬਹਾਦਰ ਪਬਲਿਕ ਦੇ ਵਿਦਿਆਰਥੀਆ ਨੇ 100 ਫ਼ੀਸਦੀ ਨਤੀਜਾ ਲਿਆ ਕੇ ਨਵੀਂ ਮਿਸਾਲ ਕਾਇਮ ਕੀਤੀ ਗਈ ਹੈ | ਜਿਸ 'ਤੇ ਸਕੂਲ ਪਿ੍ੰਸੀਪਲ ਅਨੂੰ, ਕਰਨਲ ਆਲਮਜੀਤ ਸਿੰਘ (ਮੈਨੇਜਰ ਟਰੱਸਟੀ) ਅਤੇ ਜਨਮਜੀਤ ਕੌਰ ਟਰੱਸਟੀ ਵਲੋਂ ਬੱਚਿਆਂ ਦੇ ਨਾਲ ਖ਼ੁਸ਼ੀ ਦਾ ਇਜ਼ਹਾਰ ਕਰਦੇ ਹੋਏ ਬੱਚਿਆਂ ਦਾ ਮੰੂਹ ਮਿੱਠਾ ਕਰਵਾਇਆ ਅਤੇ ਉਨ੍ਹਾਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ ਗਈ ਹੈ | ਆਏ ਨਤੀਜਿਆਂ 'ਚ ਕਾਮਰਸ 'ਚ ਅਮਨਜੋਤ ਸਿੰਘ ਨੇ 95.2 ਫ਼ੀਸਦੀ ਅੰਕ ਦੇ ਨਾਲ ਪਹਿਲਾ, ਪ੍ਰਭਨੂਰ ਸਿੰਘ ਤੇ ਦੀਪਾਂਸ਼ੂ ਨੇ 90.8 ਫ਼ੀਸਦੀ ਅੰਕ ਦੇ ਨਾਲ ਦੂਜਾ ਅਤੇ ਜਨਮਦੀਪ ਸਿੰਘ ਨੇ 90.6 ਫ਼ੀਸਦੀ ਅੰਕ ਹਾਸਿਲ ਕਰਕੇ ਤੀਜਾ ਸਥਾਨ ਹਾਸਿਲ ਕੀਤਾ ਹੈ | ਆਰਟਸ 'ਚ ਅਨੁਭਵ ਨੇ 96 ਫ਼ੀਸਦੀ ਅੰਕ ਹਾਸਿਲ ਕਰਕੇ ਸਕੂਲ ਦਾ ਨਾਂਅ ਪ੍ਰਸਿੱਧ ਕੀਤਾ ਹੈ | ਸਕੂਲ ਪਿ੍ੰਸੀਪਲ ਅਨੂੰ ਅਤੇ ਮੈਨੇਜਿੰਗ ਟਰੱਸਟੀ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਭਵਿੱਖ 'ਚ ਵੀ ਇਸੇ ਤਰ੍ਹਾਂ ਵਧੀਆ ਅੰਕ ਹਾਸਿਲ ਕਰਨ ਲਈ ਪ੍ਰੇਰਿਤ ਕੀਤਾ |
ਸੇਂਟ ਪੀਟਰਜ਼ ਅਕੈਡਮੀ ਦੇ ਵਿਦਿਆਰਥੀ ਹਰਜੋਤ ਸਿੰਘ ਨੇ ਮੈਡੀਕਲ ਵਿਚੋਂ 95.2 ਫ਼ੀਸਦੀ ਅਤੇ ਇਸ਼ਾਨੀ ਸ਼ਰਮਾ ਨੇ ਕਾਮਰਸ ਵਿਚੋਂ 95.4 ਫ਼ੀਸਦੀ ਅੰਕ ਹਾਸਲ ਕੀਤੇ ਹਨ | ਡਿਪਟੀ ਮੇਅਰ ਯੋਗਿੰਦਰ ਸਿੰਘ ਯੋਗੀ ਦੇ ਸਪੁੱਤਰ ਹਰਜੋਤ ਸਿੰਘ ਨੇ ਸ਼ਾਨਦਾਰ ਅੰਕ ਹਾਸਲ ਕਰਕੇ ਮੈਡੀਕਲ ਗਰੁੱਪ ਵਿਚੋਂ ਸਕੂਲ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ | ਸਕੂਲ ਦੇ ਪਿ੍ੰਸੀਪਲ ਫਾਦਰ ਜੌਨ ਬੋਸਕੇ ਨੇ ਵਿਦਿਆਰਥੀਆਂ ਦੀ ਇਸ ਸ਼ਾਨਦਾਰ ਨਤੀਜੇ ਨੂੰ ਵਿਦਿਆਰਥੀਆਂ, ਮਾਪਿਆਂ ਤੇ ਸਕੂਲ ਦੇ ਸਟਾਫ਼ ਵਲੋਂ ਕਰਵਾਈ ਮਿਹਨਤ ਨੂੰ ਕਾਰਨ ਦੱਸਿਆ | ਉਨ੍ਹਾਂ ਵਿਦਿਆਰਥੀਆਂ ਨੂੰ ਸ਼ੁੱਭ ਇੱਛਾਵਾਂ ਦਿੱਤੀਆਂ |
ਸਮਾਣਾ, (ਹਰਵਿੰਦਰ ਸਿੰਘ ਟੋਨੀ)-ਬੁੱਢਾ ਦਲ ਪਬਲਿਕ ਸਕੂਲ ਦੇ ਸੀ.ਬੀ.ਐਸ.ਈ ਦੇ ਵਲੋਂ ਅੱਜ 12 ਜਮਾਤ ਦਾ ਨਤੀਜਾ ਐਲਾਨਿਆ ਗਿਆ | ਸਕੂਲ ਦੇ ਚੀਫ਼ ਪੈਟਰਨ ਸਿੰਘ ਸਾਹਿਬ ਜਥੇਦਾਰ ਬਾਬਾ ਬਲਵੀਰ ਸਿੰਘ 96ਵੇ ਕਰੋੜੀ ਨੇ ਖ਼ੁਸ਼ੀ ਪਰਗਟਾਉਂਦਿਆਂ ਵਧਾਈ ਦਿੱਤੀ | ਸਕੂਲ ਦੀ ਪਿ੍ੰਸੀਪਲ ਹਰਪ੍ਰੀਤ ਕੌਰ ਨੇ ਸਕੂਲ ਦੇ ਵਧੀਆਂ ਨਤੀਜੇ ਆਉਣ 'ਤੇ ਖ਼ੁਸ਼ੀ ਪ੍ਰਗਟ ਕਰਦਿਆਂ ਦੱਸਿਆ ਕਿ ਪਹਿਲਾ ਸਥਾਨ ਸਾਇੰਸ ਦੇ ਵਿਦਿਆਰਥੀ ਕਰਨ ਗੋਇਲ ਅਤੇ ਕਾਮਰਸ ਦੇ ਵਿਦਿਆਰਥੀ ਦਿਵਾਂਸ਼ ਮਿੱਤਲ ਨੇ 94 ਪ੍ਰਤੀਸ਼ਤ ਅੰਕ ਲੈ ਕੇ ਕੀਤਾ | 90 ਪ੍ਰਤੀਸ਼ਤ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ 10 ਵਿਦਿਆਰਥੀ, 80 ਪ੍ਰਤੀਸ਼ਤ ਤੋਂ ਵੱਧ 30 ਵਿਦਿਆਰਥੀ, 70 ਪ੍ਰਤੀਸ਼ਤ ਤੇ ਇਸ ਤੋਂ ਵੱਧ ਪ੍ਰਾਪਤ ਕਰਨ ਵਾਲੇ 60 ਵਿਦਿਆਰਥੀ ਹਨ | ਵਧੀਆ ਨੰਬਰ ਆਉਣ ਦੇ ਵਿਦਿਆਰਥੀ ਖ਼ੁਸ਼ੀ ਜ਼ਾਹਿਰ ਕਰਦੇ |

ਬਿਨਾਂ ਇਮੀਗਰੇਸ਼ਨ ਦੇ ਲਾਇਸੰਸ ਤੋਂ ਕੰਮ ਕਰਨ ਸਬੰਧੀ 3 ਿਖ਼ਲਾਫ਼ ਮਾਮਲਾ ਦਰਜ

ਪਟਿਆਲਾ, 26 ਮਈ (ਆਤਿਸ਼ ਗੁਪਤਾ)-ਵਿਦੇਸ਼ ਭੇਜਣ ਦੇ ਨਾਂਅ 'ਤੇ ਲੱਖਾਂ ਰੁਪਏ ਦੀ ਧੋਖਾਧੜੀ ਦੀ ਵਧਦੀ ਘਟਨਾਵਾਂ ਨੂੰ ਵੇਖਦੇ ਹੋਏ ਡਿਪਟੀ ਕਮਿਸ਼ਨਰ ਪਟਿਆਲਾ ਵਲੋਂ ਇਮੀਗਰੇਸ਼ਨ ਦਾ ਕਾਰੋਬਾਰ ਕਰਨ ਵਾਲਿਆਂ ਨੂੰ ਲਾਇਸੰਸ ਲੈਣ ਸਬੰਧੀ ਆਦੇਸ਼ ਦਿੱਤੇ ਗਏ ਸੀ, ਜਿਸ ਦੇ ...

ਪੂਰੀ ਖ਼ਬਰ »

ਡਾਕਟਰ ਬਣਕੇ ਲੋਕ ਸੇਵਾ ਕਰਨਾ ਚਾਹੁੰਦੀ ਹੈ ਤਵਨੂਰ ਕੌਰ

ਪਟਿਆਲਾ, 26 ਮਈ (ਧਰਮਿੰਦਰ ਸਿੰਘ ਸਿੱਧੂ)-ਸੀ.ਬੀ.ਐਸ.ਈ ਬੋਰਡ ਵਲੋਂ 12ਵੀਂ ਜਮਾਤ ਦੇ ਐਲਾਨੇ ਗਏ ਨਤੀਜਿਆਂ 'ਚ ਅਕਾਲ ਅਕੈਡਮੀ ਰੀਠ ਖੇੜੀ ਦੀ ਵਿਦਿਆਰਥਣ ਤਵਨੂਰ ਕੌਰ ਨੇ 96.6 ਫ਼ੀਸਦੀ ਅੰਕ ਹਾਸਲ ਕਰਕੇ ਮੈਡੀਕਲ ਗਰੁੱਪ 'ਚ ਜ਼ਿਲੇ੍ਹ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ | ...

ਪੂਰੀ ਖ਼ਬਰ »

ਪ੍ਰੀਖਿਆ ਦੌਰਾਨ ਕੁਤਾਹੀ ਵਰਤਣ ਵਾਲੇ ਸਰਕਾਰੀ ਮਹਿੰਦਰਾ ਕਾਲਜ ਦੇ ਦੋ ਅਧਿਆਪਕਾਂ ਨੂੰ ਡਿਊਟੀ ਤੋਂ ਕੀਤਾ ਫ਼ਾਰਗ

ਪਟਿਆਲਾ, 26 ਮਈ (ਗੁਰਵਿੰਦਰ ਸਿੰਘ ਔਲਖ)-ਪ੍ਰੀਖਿਆ ਦੌਰਾਨ ਪਰਚੀ ਫੜੇ ਜਾਣ 'ਤੇ ਵਿਦਿਆਰਥੀ ਵਲੋਂ ਅਧਿਆਪਕ ਉੱਪਰ ਪੈਸੇ ਮੰਗਣ ਦੇ ਲਾਏ ਕਥਿਤ ਦੋਸ਼ਾਂ ਤੋਂ ਬਾਅਦ ਸਰਕਾਰੀ ਮਹਿੰਦਰਾ ਕਾਲਜ ਦੇ ਪਿ੍ੰਸੀਪਲ ਨੇ ਪੜਤਾਲ ਲਈ ਗਠਿਤ ਕੀਤੀ ਕਮੇਟੀ ਨੇ ਫ਼ੈਸਲਾ ਸੁਣਾਉਂਦਿਆਂ ...

ਪੂਰੀ ਖ਼ਬਰ »

ਮਿੱਟੀ ਵਿਚ ਮਿਲਦੇ ਜਾ ਰਹੇ ਹਨ ਪੰਜ ਆਬਾਂ ਦੀ ਧਰਤੀ ਦੇ ਸੂਏ

• ਸਾਹਿਬ ਸਿੰਘ ਸਮਾਣਾ, 26 ਮਈ P ਪੰਜ ਦਰਿਆਵਾਂ ਦੀ ਧਰਤੀ ਪੰਜਾਬ ਵਿਚ ਕਿਸਾਨਾਂ ਦੀਆਂ ਜ਼ਮੀਨਾਂ ਦੀ ਸਿੰਚਾਈ ਲਈ ਭਲੇ ਸਮਿਆਂ ਵਿਚ ਬਣਾਏ ਗਏ ਸੂਏ ਕਈ ਸਾਲਾਂ ਤੋਂ ਪਾਣੀ ਨਾ ਆਉਣ ਕਾਰਨ ਮਿੱਟੀ ਵਿਚ ਮਿਲਦੇ ਜਾ ਰਹੇ ਹਨ | ਸੂਏ ਕਈ ਸਾਲਾਂ ਤੋਂ ਪਾਣੀ ਦੀ ਬੂੰਦ ਲਈ ਤਰਸ ਰਹੇ ...

ਪੂਰੀ ਖ਼ਬਰ »

ਮਾਤਾ ਗੁਜਰੀ ਸਕੂਲ ਦੇ ਵਿਦਿਆਰਥੀਆਂ ਨੇ ਸੀ. ਬੀ. ਐਸ. ਈ. 12ਵੀਂ ਜਮਾਤ 'ਚ ਮੱਲਾਂ ਮਾਰੀਆਂ

ਦੇਵੀਗੜ੍ਹ, 26 ਮਈ, (ਮੁਖਤਿਆਰ ਸਿੰਘ ਨੌਗਾਵਾਂ)-ਸੀ.ਬੀ.ਐਸ.ਈ. ਦੁਆਰਾ ਐਲਾਨੇ 2017-18 ਦੇ ਬਾਰ੍ਹਵੀਂ ਜਮਾਤ ਦੇ ਰਿਜ਼ਲਟ ਵਿਚ ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ, ਗੁਥਮੜਾ ਨੇੜੇ ਦੇਵੀਗੜ੍ਹ, ਪਟਿਆਲਾ ਦੇ 14 ਬੱਚਿਆਂ ਨੇ ਮੈਰਿਟ ਹਾਸਲ ਕੀਤੀ ਹੈ | ਇਸ ਸਕੂਲ ਦੇ 139 ...

ਪੂਰੀ ਖ਼ਬਰ »

95 ਲੱਖ ਦੀ ਠੱਗੀ ਮਾਰਨ 'ਤੇ ਪਤੀ-ਪਤਨੀ ਤੇ ਪੁੱਤਰ ਦੇ ਿਖ਼ਲਾਫ਼ ਧੋਖਾਧੜੀ ਦਾ ਮਾਮਲਾ ਦਰਜ

ਸ਼ੁਤਰਾਣਾ, 26 ਮਈ (ਬਲਦੇਵ ਸਿੰਘ ਮਹਿਰੋਕ)- ਪੁਲਿਸ ਨੇ 95 ਲੱਖ ਦੀ ਠੱਗੀ ਮਾਰਨ ਵਾਲੇ ਪਤੀ, ਪਤਨੀ ਤੇ ਪੁੱਤਰ ਦੇ ਿਖ਼ਲਾਫ਼ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ | ਥਾਣਾ ਮੁਖੀ ਸ਼ੁਤਰਾਣਾ ਸਬ ਇੰਸ: ਦਰਸ਼ਨ ਸਿੰਘ ਨੇ ਕਿਹਾ ਕਿ ਪਿੰਡ ਬਹਿਰ ਜੱਛ ਦੇ ਵਸਨੀਕ ਗੁਰਜੀਤ ਸਿੰਘ ਨੇ ...

ਪੂਰੀ ਖ਼ਬਰ »

ਕਹਿਰ ਦੀ ਗਰਮੀ ਕਾਰਨ ਬੱਚਿਆਂ 'ਚ ਵਧ ਰਹੀ ਹੈ ਦਸਤ ਤੇ ਨਕਸੀਰ ਦੀ ਬਿਮਾਰੀ

ਪਟਿਆਲਾ, 26 ਮਈ (ਜ.ਸ. ਢਿੱਲੋਂ)-ਅੱਜ ਕੱਲ੍ਹ ਬੱਚਿਆਂ ਦੇ ਵਿਚ ਦਸਤ ਰੋਗ (ਟੱਟੀਆਂ ਉਲਟੀਆਂ) ਤੇ ਨਕਸੀਰ ਫੁੱਟਣ ਦੀ ਬਿਮਾਰੀ ਕਾਫ਼ੀ ਵਧ ਗਈ ਹੈ ਇਸ ਦਾ ਮੁੱਖ ਕਾਰਨ ਵਧ ਰਹੀ ਗਰਮੀ ਹੀ ਹੈ | ਬੱਚਿਆਂ ਦੀ ਮਾਹਿਰ ਡਾਕਟਰ ਹਰਸ਼ਿੰਦਰ ਕੌਰ ਨੇ ਆਖਿਆ ਕਿ ਇਸ ਵੇਲੇ ਓ.ਪੀ.ਡੀ. ਦੇ ਵਿਚ ...

ਪੂਰੀ ਖ਼ਬਰ »

ਮਾਂ ਦੀ ਕੁੱਟਮਾਰ ਕਰਨ ਸਬੰਧੀ ਨੂੰ ਹ-ਪੁੱਤਰ ਿਖ਼ਲਾਫ਼ ਮਾਮਲਾ ਦਰਜ

ਪਟਿਆਲਾ, 26 ਮਈ (ਆਤਿਸ਼ ਗੁਪਤਾ)-ਪਟਿਆਲਾ ਦੇ ਨਜ਼ਦੀਕੀ ਪਿੰਡ ਡੀਲਵਾਲ ਵਿਖੇ ਰਹਿਣ ਵਾਲੇ ਨੂੰ ਹ-ਪੁੱਤਰ ਵਲੋਂ ਆਪਣੀ ਹੀ ਮਾਂ ਦੀ ਕੁੱਟ ਮਾਰ ਕਰਨ ਦੀ ਘਟਨਾ ਸਾਹਮਣੇ ਆਈ ਹੈ | ਇਸ ਸਬੰਧੀ ਜਾਣਕਾਰੀ ਮਿਲਦੇ ਹੀ ਥਾਣਾ ਅਰਬਨ ਅਸਟੇਟ ਦੀ ਪੁਲਿਸ ਨੇ ਪੁੱਤਰ ਸੰਜੀਵ ਕੁਮਾਰ ਅਤੇ ...

ਪੂਰੀ ਖ਼ਬਰ »

ਵਿਧਾਇਕ ਕੰਬੋਜ ਨੇ ਕੀਤੀ ਭਗਵਾਨ ਜਗਨ ਨਾਥ ਰੱਥ ਯਾਤਰਾ ਰਵਾਨਾ

ਰਾਜਪੁਰਾ, 26 ਮਈ (ਜੀ.ਪੀ. ਸਿੰਘ)-ਅੱਜ ਸ਼ਾਮ ਇਸਕਾਨ ਫੈਸਟੀਵਲ ਕਮੇਟੀ ਰਾਜਪੁਰਾ ਦੇ ਚੇਅਰਮੈਨ ਪ੍ਰੇਮ ਭਟੇਜਾ, ਵਾਈਸ ਪ੍ਰਧਾਨ ਕਿ੍ਸ਼ਨ ਕੁਮਾਰ ਅਹੂਜਾ ਕੁੱਕੂ, ਨਿਤਿਨ ਖੁਰਾਣਾ ਦੀ ਸਾਂਝੀ ਦੇਖ ਰੇਖ ਵਿਚ ਅੰਤਰਰਾਸ਼ਟਰੀ ਕਿ੍ਸ਼ਨ ਭਾਵਨਾਮਿ੍ਤ ਸੰਘ ਚੰਡੀਗੜ੍ਹ ਦੇ ...

ਪੂਰੀ ਖ਼ਬਰ »

ਪੀ.ਆਰ.ਟੀ.ਸੀ. ਦੀ ਵਰਕਸ਼ਾਪ 'ਚ ਲੱਗੀ ਬੱਸ ਨੂੰ ਅੱਗ

ਪਟਿਆਲਾ, 26 ਮਈ (ਜ.ਸ. ਢਿੱਲੋਂ)-ਅੱਜ ਇੱਥੇ ਨਾਭਾ ਰੋਡ 'ਤੇ ਪੀ.ਆਰ.ਟੀ.ਸੀ. ਦੀ ਇਕ ਬੱਸ ਨੂੰ ਅਚਾਨਕ ਅੱਗ ਲੱਗ ਗਈ | ਇਸ ਸਬੰਧੀ ਸੂਚਨਾ ਅੱਗ ਬੁਝਾਊ ਦਸਤਿਆਂ ਨੂੰ ਭੇਜੀ ਗਈ ਤਾਂ ਅੱਗ ਬੁਝਾਊ ਗੱਡੀ ਨੇ ਮੌਕੇ 'ਤੇ ਆਕੇ ਅੱਗ 'ਤੇ ਕਾਬੂ ਪਾਇਆ ਪਰ ਇਸ ਨਾਲ ਕੋਈ ਬਹੁਤ ਨੁਕਸਾਨ ਨਹੀਂ ...

ਪੂਰੀ ਖ਼ਬਰ »

ਐਕਸਾਈਜ਼ ਵਿਭਾਗ ਨੇ ਨਾਕਾਬੰਦੀ ਕਰਕੇ ਝਾੜੀ ਗੋਗਲੂਆਂ ਤੋਂ ਮਿੱਟੀ

ਰਾਜਪੁਰਾ, 26 ਮਈ (ਰਣਜੀਤ ਸਿੰਘ)-ਸਬ-ਡਵੀਜਨ ਰਾਜਪੁਰਾ ਵਿਚ ਸ਼ਰਾਬ ਦੇ ਸਮਗਲਰਾਂ ਨੇ ਹਾਊਸ ਜਾਬ (ਘਰ ਜਾ ਕੇ ਸਪਲਾਈ ਕਰਨੀ) ਕਰ ਕੇ ਚੰਗੇ ਹੱਥ ਰੰਗੇ ਹਨ ਜਿਸ ਕਾਰਨ ਹਲਕੇ ਵਿੱਚ ਹਾਹਾਕਾਰ ਮੱਚੀ ਪਈ ਹੈ | ਇਸ ਕਾਰਨ ਐਕਸਾਈਜ਼ ਵਿਭਾਗ 'ਤੇ ਵੀ ਉਂਗਲ ਉੱਠ ਰਹੀ ਹੈ ਕਿਉਂਕਿ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਦੇ ਥੀਏਟਰ ਅਤੇ ਟੈਲੀਵਿਜ਼ਨ ਵਿਭਾਗ ਦੀ ਅਲੂਮਨੀ ਬਣਾਉਣ ਦਾ ਮਤਾ ਪਾਸ

ਪਟਿਆਲਾ, 26 ਮਈ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਥੀਏਟਰ ਅਤੇ ਟੈਲੀਵਿਜ਼ਨ ਵਿਭਾਗ ਦੀ ਅਲੂਮਨੀ ਬਣਾਉਣ ਲਈ ਯੂਨੀਵਰਸਿਟੀ ਕੈਂਪਸ ਵਿਖੇ ਵਿਭਾਗ ਦੇ ਪੁਰਾਣੇ ਵਿਦਿਆਰਥੀਆਂ ਵਲੋਂ ਇਕੱਠੇ ਹੋ ਕੇ ਇਕ ਇਕੱਤਰਤਾ ਕੀਤੀ ਜਿਸ ਦੌਰਾਨ ਵਿਭਾਗ ਦੀ ...

ਪੂਰੀ ਖ਼ਬਰ »

ਪਿੰਡ ਭਟੇੜੀ ਦੇ ਅੱਧਾ ਦਰਜਨ ਕਿਸਾਨਾਂ ਦੇ ਖੇਤਾਂ 'ਚੋਂ ਮੋਟਰਾਂ ਦੀਆਂ ਤਾਰਾਂ ਚੋਰੀ

ਰਾਜਪੁਰਾ, 26 ਮਈ (ਜੀ.ਪੀ. ਸਿੰਘ)-ਪਿੰਡ ਭਟੇੜੀ 'ਚ ਚੋਰਾਂ ਨੇ ਅੱਧਾ ਦਰਜਨ ਕਿਸਾਨਾਂ ਦੀਆਂ ਮੋਟਰਾਂ 'ਤੇ ਧਾਵਾ ਬੋਲ ਕੇ ਤਾਰਾਂ ਕੱਟ ਕੇ ਚੋਰੀ ਕਰਕੇ ਲੈ ਗਏ | ਇਸ ਸਬੰਧੀ ਪੀੜਤ ਕਿਸਾਨਾਂ ਵਲੋਂ ਸਬੰਧਿਤ ਵਿਭਾਗ ਅਤੇ ਪੁਲਿਸ ਨੂੰ ਸੂਚਿਤ ਕਰ ਦਿੱਤਾ ਹੈ | ਪਿੰਡ ਭਟੇੜੀ ਦੇ ...

ਪੂਰੀ ਖ਼ਬਰ »

ਧੜੱਲੇ ਨਾਲ ਹੋ ਰਹੀ ਹੈ ਹਰਿਆਣਾ ਅਤੇ ਚੰਡੀਗੜ੍ਹ ਮਾਰਕਾ ਸ਼ਰਾਬ ਦੀ ਤਸਕਰੀ

ਰਾਜਪੁਰਾ, 26 ਮਈ (ਰਣਜੀਤ ਸਿੰਘ)-ਸਬ-ਡਵੀਜ਼ਨ ਰਾਜਪੁਰਾ ਦੇ ਪਿੰਡਾਂ ਵਿਚ ਹਰਿਆਣਾ ਅਤੇ ਚੰਡੀਗੜ੍ਹ ਦੇ ਨਾਲ ਲੱਗਦੇ ਪਿੰਡਾਂ ਵਿਚ ਸ਼ਰਾਬ ਦੇ ਸਮਗਲਰਾਂ ਦੀ ਚਾਂਦੀ ਹੋਈ ਪਈ ਹੈ ਜਿਸ ਕਾਰਨ ਜਿੱਥੇ ਉਹ ਧੜੱਲੇ ਨਾਲ ਹਰਿਆਣਾ ਅਤੇ ਚੰਡੀਗੜ੍ਹ ਦੀ ਸਸਤੀ ਸ਼ਰਾਬ ਵੇਚ ਕੇ ਹੱਥ ...

ਪੂਰੀ ਖ਼ਬਰ »

ਵਿਧਾਇਕ ਚੰਦੂਮਾਜਰਾ ਵਲੋਂ ਦਵਿੰਦਰ ਸਿੰਘ ਭਾਂਖਰ ਦਾ ਸਨਮਾਨ

ਸਨੌਰ, 26 ਮਈ (ਸੋਖਲ)-ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਸਰਕਲ ਸਨੌਰ ਦਿਹਾਤੀ ਦੇ ਦਵਿੰਦਰ ਸਿੰਘ ਭਾਂਖਰ ਨੂੰ ਪ੍ਰਧਾਨ ਚੁਣੇ ਜਾਣ 'ਤੇ ਸਨੌਰ ਹਲਕਾ ਵਿਧਾਇਕ ਸ. ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਸਿਰੋਪਾਉ ਸਾਹਿਬ ਦੇ ਕੇ ਸਨਮਾਨ ਕੀਤਾ ਗਿਆ | ਸ. ਚੰਦੂਮਾਜਰਾ ਨੇ ਆਖਿਆ ਕਿ ...

ਪੂਰੀ ਖ਼ਬਰ »

ਨਸ਼ਿਆਂ ਿਖ਼ਲਾਫ਼ ਮੁਹਿੰਮ ਦੇ ਨਤੀਜੇ ਵਧੀਆ ਨਿਕਲਣ ਲੱਗੇ-ਗਿੱਲ

ਸਮਾਣਾ, 26 ਮਈ (ਪ੍ਰੀਤਮ ਸਿੰਘ ਨਾਗੀ)-ਪੰਜਾਬ ਪੁਲਿਸ ਵੱਲੋਂ ਸੂਬਾ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਨਸ਼ਿਆਂ ਿਖ਼ਲਾਫ਼ ਵਿੱਢੀ ਮੁਹਿੰਮ ਪੂਰੀ ਮੁਸਤੈਦੀ ਨਾਲ ਜਾਰੀ ਹੈ ਤੇ ਇਸ ਮੁਹਿੰਮ 'ਚ ਆਮ ਲੋਕਾਂ ਦੇ ਸਹਿਯੋਗ ਦੇ ਚੱਲਦਿਆਂ ਨਤੀਜੇ ਚੰਗੇ ਨਿਕਲ ਰਹੇ ਹਨ | ਇਹ ...

ਪੂਰੀ ਖ਼ਬਰ »

ਪਟਿਆਲਾ ਦੀ ਬਾਰਾਂਦਰੀ ਤੇ ਕਾਲੀ ਦੇਵੀ ਦੇ ਮੰਦਰ ਦੇ ਪਿੱਛੇ, ਪੁਰਾਣੇ ਬੋਹੜਾਂ ਦੇ ਰੁੱਖਾਂ 'ਤੇ ਲਮਕਦੇ ਹਨ ਚਮਗਿੱਦੜ

ਪਟਿਆਲਾ, 26 ਮਈ (ਜ.ਸ. ਢਿੱਲੋਂ)-ਪੰਜਾਬ ਦੇ ਵਿਧਾਨ ਸਭਾ ਦੇ ਸਾਬਕਾ ਉਪ ਸਕੱਤਰ ਬੀਰਦਵਿੰਦਰ ਸਿੰਘ ਨੇ ਚਮਗਿਦੜਾਂ ਤੋਂ ਪੈਦਾ ਹੋਏ ਵਿਸ਼ਾਣੂ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਉਨ੍ਹਾਂ ਰਾਜ ਦੇ ਸਿਹਤ ਮੰਤਰੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਧਿਆਨ 'ਚ ਲਿਆਂਦਾ ਹੈ | ...

ਪੂਰੀ ਖ਼ਬਰ »

ਪੰਜਾਬ ਨੰਬਰਦਾਰ ਯੂਨੀਅਨ ਤਹਿਸੀਲ ਪਾਤੜਾਂ ਦੀ ਬੈਠਕ

ਪਾਤੜਾਂ, 26 ਮਈ (ਗੁਰਇਕਬਾਲ ਸਿੰਘ ਖ਼ਾਲਸਾ)-ਪੰਜਾਬ ਨੰਬਰਦਾਰ ਯੂਨੀਅਨ ਤਹਿਸੀਲ ਪਾਤੜਾਂ ਦੀ ਇੱਕ ਅਹਿਮ ਬੈਠਕ ਅੱਜ ਪ੍ਰਧਾਨ ਹਰਬੰਸ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਵੱਖ-ਵੱਖ ਪਿੰਡਾਂ ਤੋਂ ਨੰਬਰਦਾਰ ਪਹੁੰਚੇ ਜਿਸ ਦੌਰਾਨ ਯੂਨੀਅਨ ਵੱਲੋਂ ਕਈ ਮਤੇ ਪਾਸ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਲੋਂ ਕੌਮਾਂਤਰੀ ਯੋਗ ਦਿਵਸ ਸਬੰਧੀ ਯੋਗ ਕੈਂਪ ਆਰੰਭ

ਪਟਿਆਲਾ, 26 ਮਈ (ਚਹਿਲ)-ਸਰੀਰਕ ਸਿੱਖਿਆ ਵਿਭਾਗ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਹਰ ਸਾਲ ਦੀ ਤਰ੍ਹਾਂ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਜਾ ਰਿਹਾ ਹੈ | ਇਸ ਸੰਦਰਭ ਵਿਚ 21 ਮਈ ਤੋਂ 21 ਜੂਨ ਤੱਕ ਇਕ ਮਹੀਨੇ ਲਈ ਫ਼ਰੀ ਯੋਗਾ ਕੈਂਪ ਸ਼ੁਰੂ ਕੀਤੇ ਗਏ ਹਨ | ਇਹ ਯੋਗ ਕੈਂਪ ...

ਪੂਰੀ ਖ਼ਬਰ »

ਲੋਕ ਭਲਾਈ ਤੇ ਚੇਤਨਾ ਸੁਸਾਇਟੀ ਨੇ ਆਵਾਰਾ ਕੁੱਤਿਆਂ ਦੇ ਸਬੰਧ ਵਿਚ ਬੈਠਕ ਕੀਤੀ

ਪਟਿਆਲਾ, 26 ਮਈ (ਜ.ਸ. ਢਿੱਲੋਂ)-ਲੋਕ ਭਲਾਈ ਤੇ ਚੇਤਨਾ ਸੁਸਾਇਟੀ ਵਲੋਂ ਅੱਜ ਆਵਾਰਾ ਕੁੱਤਿਆਂ ਦੇ ਸਬੰਧ ਵਿਚ ਬੈਠਕ ਕੀਤੀ ਗਈ ਇਸ ਸਬੰਧੀ ਸੁਸਾਇਟੀ ਦੇ ਮੁਖੀ ਡਾ. ਬੀ.ਐਸ ਭੁੱਲਰ ਅਤੇ ਜਨਰਲ ਸਕੱਤਰ ਆਈ.ਪੀ.ਐਸ ਸੈਣੀ ਅਤੇ ਵਿੱਤ ਸਕੱਤਰ ਮਾ. ਜਸਪਾਲ ਸਿੰਘ ਨੇ ਆਵਾਰਾ ਕੁੱਤਿਆ ...

ਪੂਰੀ ਖ਼ਬਰ »

ਵੱਖ-ਵੱਖ ਮਾਮਲਿਆਂ 'ਚ 190 ਗੋਲੀਆਂ, 44 ਬੋਤਲਾਂ ਸ਼ਰਾਬ ਸਮੇਤ ਇਕ ਸਿਪਾਹੀ ਸਮੇਤ ਚਾਰ ਨਾਮਜ਼ਦ

ਪਟਿਆਲਾ, 26 ਮਈ (ਆਤਿਸ਼ ਗੁਪਤਾ)-ਪਟਿਆਲਾ ਪੁਲਿਸ ਨੇ ਭੈੜੇ ਅਨਸਰਾਂ ਦੇ ਿਖ਼ਲਾਫ਼ ਕਾਰਵਾਈ ਕਰਦੇ ਹੋਏ 190 ਗੋਲੀਆਂ, 44 ਬੋਤਲਾਂ ਸ਼ਰਾਬ ਦੀਆਂ ਬਰਾਮਦ ਕਰਕੇ ਸਿਪਾਹੀ ਸਮੇਤ ਚਾਰ ਜਣਿਆਂ ਦੇ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਥਾਣਾ ਲਾਹੌਰੀ ਗੇਟ ਦੀ ਪੁਲਿਸ ਨੇ ਨਸ਼ੀਲੇ ...

ਪੂਰੀ ਖ਼ਬਰ »

ਕੁਈਨ ਕਲੱਬ ਸੋਸ਼ਲ ਵੈੱਲਫੇਅਰ ਸੁਸਾਇਟੀ ਵਲੋਂ ਮਾਂ ਦਿਵਸ ਸਬੰਧੀ ਪ੍ਰੋਗਰਾਮ ਕਰਵਾਇਆ

ਪਟਿਆਲਾ, 26 ਮਈ (ਗੁਰਵਿੰਦਰ ਸਿੰਘ ਔਲਖ)-ਕੁਈਨ ਕਲੱਬ ਸੋਸ਼ਲ ਵੈਲਫੇਅਰ ਸੁਸਾਇਟੀ ਵੱਲੋਂ ਮਾਂ ਦਿਵਸ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ ਜਿਸ ਵਿਚ ਵਿਸ਼ੇਸ਼ ਮਾਵਾਂ ਨੂੰ ਜੋ ਜ਼ਿੰਦਗੀ ਵਿਚ ਸੰਘਰਸ਼ ਕਰ ਰਹੀਆਂ ਹਨ ਸਨਮਾਨਿਤ ਕੀਤਾ ਗਿਆ ਅਤੇ ਸੁੰਦਰਤਾ ਮੁਕਾਬਲੇ ਵੀ ...

ਪੂਰੀ ਖ਼ਬਰ »

ਦਮਦਮੀ ਟਕਸਾਲ ਦੇ ਆਗੂਆਂ ਦੀ ਮੀਟਿੰਗ

ਜਖਵਾਲੀ, 26 ਮਈ (ਨਿਰਭੈ ਸਿੰਘ)-ਦਮਦਮੀ ਟਕਸਾਲ ਦੇ ਸਿੰਘ ਭਾਈ ਗੁਰਦੀਪ ਸਿੰਘ ਖ਼ਾਲਸਾ ਦੇ ਗ੍ਰਹਿ ਪਿੰਡ ਨੌਲੱਖਾ ਵਿਖੇ ਵੱਖ-ਵੱਖ ਜਥੇਬੰਦੀਆਂ ਦੇ ਸਿੰਘਾਂ ਦੀ ਸਾਂਝੇ ਤੌਰ 'ਤੇ ਇਕ ਭਰਵੀਂ ਮੀਟਿੰਗ ਹੋਈ | ਇਸ ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਈ ...

ਪੂਰੀ ਖ਼ਬਰ »

ਕਾਂਗਰਸ ਆਪਣੀ ਹਾਰ ਵੇਖ ਕੇ ਬੌਖਲਾ ਗਈ ਹੈ-ਰੱਖੜਾ, ਚੌਹਾਨ

ਭਾਦਸੋਂ, 26 ਮਈ (ਗੁਰਬਖ਼ਸ਼ ਸਿੰਘ ਵੜੈਚ)-ਵਿਧਾਨ ਸਭਾ ਹਲਕਾ ਸ਼ਾਹਕੋਟ ਦੀ ਜ਼ਿਮਨੀ ਚੋਣ 'ਚ ਕਾਂਗਰਸ ਆਪਣੀ ਹਾਰ ਵੇਖ ਕੇ ਬੌਖਲਾ ਗਈ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਇੰਚਾਰਜ ਬਾਬੂ ਕਬੀਰ ਦਾਸ ਦੀ ਅਗਵਾਈ ਸਾਬਕਾ ਜ਼ਿਲ੍ਹਾ ਪ੍ਰਧਾਨ ਰਣਧੀਰ ਸਿੰਘ ਰੱਖੜਾ, ...

ਪੂਰੀ ਖ਼ਬਰ »

ਫੀਡਰਾਂ ਦੀ ਜ਼ਰੂਰੀ ਮੁਰੰਮਤ ਕਾਰਨ ਬਿਜਲੀ ਬੰਦ

ਪਟਿਆਲਾ, 26 ਮਈ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮ: ਦੇ ਸਹਾਇਕ ਇੰਜੀਨੀਅਰ, ਪੱਛਮ ਉਪ ਮੰਡਲ (ਤਕਨੀਕੀ) ਪਟਿਆਲਾ ਅਸ਼ੀਸ਼ ਜੌਲੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 11 ਕੇ.ਵੀ. ਫੀਡਰਾਂ ਦੀ ਜ਼ਰੂਰੀ ਮੁਰੰਮਤ ਕਾਰਨ ਇਨ੍ਹਾਂ ਫੀਡਰਾਂ ਤੋਂ ...

ਪੂਰੀ ਖ਼ਬਰ »

ਸ਼ਾਹਕੋਟ ਦੇ ਲੋਕ ਆਮ ਆਦਮੀ ਪਾਰਟੀ ਦੇ ਹੱਕ ਵਿਚ ਫ਼ਤਵਾ ਦੇਣਗੇ-ਜੱਸੀ ਸੋਹੀਆਂ ਵਾਲਾ

ਨਾਭਾ, 26 ਮਈ (ਕਰਮਜੀਤ ਸਿੰਘ)-ਸ਼ਾਹਕੋਟ ਵਿਖੇ 28 ਮਈ ਨੂੰ ਹੋਣ ਜਾ ਰਹੀ ਜ਼ਿਮਨੀ ਚੋਣ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸ. ਰਤਨ ਸਿੰਘ ਕਾਕੜ ਕਲਾਂ ਨੂੰ ਹਲਕੇ ਦੇ ਲੋਕਾਂ ਵਲੋਂ ਵਧੀਆ ਹੰੁਗਾਰਾ ਦਿੱਤਾ ਜਾ ਰਿਹਾ ਹੈ, ਜਿਸ ਤੋਂ ਸਾਬਤ ਹੁੰਦਾ ਹੈ ਕਿ ਇਸ ਚੋਣ ਵਿਚ ਆਪ ਦੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX