ਤਾਜਾ ਖ਼ਬਰਾਂ


ਮੀਂਹ ਕਾਰਨ ਭਾਰਤ ਦੱਖਣੀ ਅਫ਼ਰੀਕਾ ਪਹਿਲਾ ਟੀ-20 ਮੈਚ ਰੱਦ
. . .  20 minutes ago
ਧਰਮਸ਼ਾਲਾ, 15 ਸਤੰਬਰ - ਮੀਂਹ ਕਾਰਨ ਧਰਮਸ਼ਾਲਾ ਵਿਖੇ ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਕਾਰ ਹੋਣ ਵਾਲਾ ਪਹਿਲਾ ਟੀ-20 ਮੈਚ ਰੱਦ ਕਰ ਦਿੱਤਾ ਗਿਆ...
ਪਾਕਿ 'ਚ ਇਸਲਾਮ ਵਿਰੁੱਧ ਗਲਤ ਸ਼ਬਦਾਵਲੀ ਬੋਲਣ ਦਾ ਝੂਠਾ ਦੋਸ਼ ਲਗਾ ਕੇ ਹਿੰਦੂ ਪ੍ਰਿੰਸੀਪਲ 'ਤੇ ਹਮਲਾ
. . .  51 minutes ago
ਅੰਮ੍ਰਿਤਸਰ, 15 ਸਤੰਬਰ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਸੂਬਾ ਸਿੰਧ ਦੇ ਗੋਟਕੀ ਸ਼ਹਿਰ 'ਚ ਇੱਕ ਹਿੰਦੂ ਪ੍ਰਿੰਸੀਪਲ 'ਤੇ ਇਸਲਾਮ...
ਨਸ਼ੇ ਦੀ ਓਵਰ ਡੋਜ਼ ਕਾਰਨ ਨੌਜਵਾਨ ਦੀ ਹੋਈ ਮੌਤ
. . .  about 1 hour ago
ਮੋਗਾ, 15 ਸਤੰਬਰ (ਗੁਰਦੇਵ ਭਾਮ)- ਹਲਕਾ ਧਰਮਕੋਟ ਦੇ ਪਿੰਡ ਢੋਲੇਵਾਲ ਦੇ ਰਹਿਣ ਵਾਲੇ ਇਕ ਨੌਜਵਾਨ ਦੀ ਨਸ਼ੇ ਦੀ ਓਵਰ ਡੋਜ਼ ਕਾਰਨ ਮੌਤ ਹੋ ਜਾਣ ਦੀ ਖ਼ਬਰ ...
ਅਸਮ ਦੀ ਤਰ੍ਹਾਂ ਹਰਿਆਣਾ 'ਚ ਵੀ ਲਾਗੂ ਹੋਵੇਗੀ ਐਨ.ਆਰ.ਸੀ : ਮਨੋਹਰ ਲਾਲ ਖੱਟੜ
. . .  about 1 hour ago
ਚੰਡੀਗੜ੍ਹ, 15 ਸਤੰਬਰ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਅਸਮ ਦੀ ਤਰ੍ਹਾਂ ਹਰਿਆਣਾ 'ਚ ਵੀ ਐਨ.ਆਰ.ਸੀ ਲਾਗੂ ਕਰਨ ਦਾ ਐਲਾਨ ...
ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਾਲੇ ਪਹਿਲਾ ਟੀ-20 ਮੈਚ : ਮੀਂਹ ਕਾਰਨ ਟਾਸ 'ਚ ਦੇਰੀ
. . .  about 1 hour ago
ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਦੇ ਸਿਰ ਸਜਿਆ ਜ਼ਿਲ੍ਹਾ ਪਰੀਸ਼ਦ ਦੀ ਚੇਅਰਮੈਨੀ ਦਾ ਤਾਜ
. . .  about 1 hour ago
ਮੋਗਾ, 15 ਸਤੰਬਰ (ਗੁਰਤੇਜ ਸਿੰਘ/ਸੁਰਿੰਦਰ ਪਾਲ ਸਿੰਘ) - ਅੱਜ ਮੋਗਾ ਵਿਖੇ ਜ਼ਿਲ੍ਹਾ ਪਰੀਸ਼ਦ ਦੇ ਮੈਂਬਰਾਂ ਦੀ ਹੋਈ ਚੋਣ 'ਚ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਆਪਣੇ...
ਪੁਲਿਸ ਮੁਲਾਜ਼ਮ ਕੁੱਟਮਾਰ ਮਾਮਲਾ: ਕਥਿਤ 6 ਦੋਸ਼ੀਆਂ ਨੂੰ ਅਦਾਲਤ ਵੱਲੋਂ ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ
. . .  about 2 hours ago
ਅਜਨਾਲਾ, 15 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਚੋਗਾਵਾਂ ਸਬ ਇੰਸਪੈਕਟਰ ਕੁੱਟਮਾਰ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਕਥਿਤ 6 ਦੋਸ਼ੀਆਂ ਨੂੰ ਅਦਾਲਤ ਵੱਲੋਂ ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ...
ਕਿਸਾਨਾਂ ਵੱਲੋਂ ਭੁੱਚੋ ਖ਼ੁਰਦ ਵਿਖੇ ਧਰਨਾ ਲਾ ਕੇ ਬਠਿੰਡਾ-ਜ਼ੀਰਕਪੁਰ ਕੌਮੀ ਸ਼ਾਹ ਮਾਰਗ ਜਾਮ
. . .  about 2 hours ago
ਬਠਿੰਡਾ ਛਾਉਣੀ, 15 ਸਤੰਬਰ (ਪਰਵਿੰਦਰ ਸਿੰਘ ਜੌੜਾ)- ਚੰਡੀਗੜ੍ਹ ਜਾਣੋ ਰੋਕਣ 'ਤੇ ਰੋਹ 'ਚ ਆਏ ਕਸ਼ਮੀਰ ਹਮਾਇਤੀ ਸੰਘਰਸ਼ਕਾਰੀ ਸੈਂਕੜੇ ਲੋਕਾਂ ਨੇ ਭੁੱਚੋ ਖ਼ੁਰਦ ਵਿਖੇ...
ਪੰਜਾਬ ਸਰਕਾਰ ਨੂੰ ਇੱਕ ਮੰਚ ਤੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮ ਮਨਾਉਣ ਦੀ ਮੁੜ ਅਪੀਲ- ਗਿਆਨੀ ਰਘਵੀਰ ਸਿੰਘ
. . .  about 3 hours ago
ਗੜ੍ਹਸ਼ੰਕਰ, 15 ਸਤੰਬਰ (ਧਾਲੀਵਾਲ)- ਸਿੰਘ ਸਾਹਿਬ ਗਿਆਨੀ ਰਘਵੀਰ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਨੇ ਕੇਂਦਰ ਸਰਕਾਰ ਵੱਲੋਂ 312 ਸਿੱਖਾਂ ਦੇ ਨਾਂਅ ਕਾਲੀ ਸੂਚੀ 'ਚੋਂ ਹਟਾਏ ਜਾਣ ਦੇ ਫ਼ੈਸਲੇ ਦਾ ਸਵਾਗਤ ...
ਕਿਸ਼ਤੀ ਹਾਦਸੇ ਤੋਂ ਬਾਅਦ ਰੈੱਡੀ ਨੇ ਇਲਾਕੇ 'ਚ ਸਾਰੀਆਂ ਕਿਸ਼ਤੀ ਸੇਵਾਵਾਂ ਨੂੰ ਬੰਦ ਕਰਨ ਦੇ ਦਿੱਤੇ ਹੁਕਮ
. . .  about 3 hours ago
ਅਮਰਾਵਤੀ, 15 ਸਤੰਬਰ- ਆਂਧਰਾ ਪ੍ਰਦੇਸ਼ ਦੇ ਈਸਟ ਗੋਦਾਵਰੀ ਜ਼ਿਲ੍ਹੇ 'ਚ ਕਿਸ਼ਤੀ ਪਲਟਣ ਦੀ ਘਟਨਾ ਤੋਂ ਬਾਅਦ ਸੂਬੇ ਦੇ ਮੁੱਖ ਮੰਤਰੀ ਜਗਨ ਮੋਹਨ ਰੈੱਡੀ ਨੇ ਜ਼ਿਲ੍ਹੇ 'ਚ ਮੌਜੂਦ ਸਾਰੇ ਮੰਤਰੀਆਂ ਨੂੰ ਰਾਹਤ ਅਤੇ ਬਚਾਅ...
ਗੋਦਾਵਰੀ ਨਦੀ 'ਚ ਕਿਸ਼ਤੀ ਪਲਟਣ ਕਾਰਨ 5 ਲੋਕਾਂ ਦੀ ਮੌਤ, 30 ਲਾਪਤਾ
. . .  about 3 hours ago
ਅਮਰਾਵਤੀ, 15 ਸਤੰਬਰ- ਆਂਧਰਾ ਪ੍ਰਦੇਸ਼ ਦੇ ਦੇਵੀਪਟਨਮ 'ਚ ਵੱਡਾ ਹਾਦਸਾ ਵਾਪਰਨ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦੇ ਅਨੁਸਾਰ 61 ਵਿਅਕਤੀਆਂ ਨੂੰ ਲੈ ਕੇ ਜਾ ਰਹੀ ਕਿਸ਼ਤੀ ਗੋਦਾਵਰੀ ....
ਗੁਆਟੇਮਾਲਾ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  about 3 hours ago
ਗੁਆਟੇਮਾਲਾ ਸਿਟੀ, 15 ਸਤੰਬਰ- ਗੁਆਟੇਮਾਲਾ ਦੇ ਨੁਏਵਾ ਕੰਸੈਪਸ਼ਨ ਖੇਤਰ 'ਚ ਐਤਵਾਰ ਨੂੰ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ...
ਕੇਂਦਰੀ ਮੰਤਰੀ ਗੰਗਵਾਰ ਦਾ ਬਿਆਨ, ਕਿਹਾ- ਦੇਸ਼ 'ਚ ਨੌਕਰੀਆਂ ਦੀ ਨਹੀਂ, ਉੱਤਰ ਭਾਰਤੀਆਂ 'ਚ ਕਾਬਲੀਅਤ ਦੀ ਕਮੀ
. . .  about 3 hours ago
ਲਖਨਊ, 15 ਸਤੰਬਰ- ਕੇਂਦਰੀ ਮੰਤਰੀ ਸੰਤੋਸ਼ ਗੰਗਵਾਰ ਨੇ ਬੇਰੁਜ਼ਗਾਰ ਨੌਜਵਾਨਾਂ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਉੱਤਰ ਪ੍ਰਦੇਸ਼ ਦੇ ਬਰੇਲੀ ਸ਼ਹਿਰ 'ਚ ਇੱਕ ਪ੍ਰੋਗਰਾਮ ਦੌਰਾਨ ਬੋਲਦਿਆਂ ਕਿਹਾ ਕਿ ਅੱਜ ਦੇਸ਼...
ਕਰਤਾਰਪੁਰ ਜਾਣ ਵਾਲੀ ਸੰਗਤ 'ਤੇ ਲਗਾਇਆ ਟੈਕਸ ਵਾਪਸ ਲਵੇ ਪਾਕ ਸਰਕਾਰ- ਸੁਖਬੀਰ ਬਾਦਲ
. . .  1 minute ago
ਜਲਾਲਾਬਾਦ/ਮੰਡੀ ਘੁਬਾਇਆ, 15 ਸਤੰਬਰ (ਕਰਨ ਚੁਚਰਾ, ਅਮਨ ਬਵੇਜਾ)- ਫ਼ਿਰੋਜ਼ਪੁਰ ਤੋਂ ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ ਨੇ ਇਹ ਜਾਣਕਾਰੀ ਦਿੰਦਿਆਂ ਕਿਹਾ 2022 ਦੀਆਂ ਚੋਣਾਂ ਉਹ ਫਿਰ ...
ਸ਼ਰਦ ਪਵਾਰ ਨੇ ਕੀਤੀ ਪਾਕਿਸਤਾਨ ਦੀ ਤਾਰੀਫ਼, ਬੋਲੇ- ਸਿਆਸੀ ਲਾਭ ਲਈ ਸੱਤਾ ਧਿਰ ਫੈਲਾਅ ਰਹੀ ਹੈ ਝੂਠ
. . .  about 4 hours ago
ਮੁੰਬਈ, 15 ਸਤੰਬਰ- ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨ. ਸੀ. ਪੀ.) ਦੇ ਮੁਖੀ ਸ਼ਰਦ ਪਵਾਰ ਨੇ ਕਸ਼ਮੀਰ ਮਸਲੇ 'ਤੇ ਭਾਰਤ-ਪਾਕਿ ਤਣਾਅ ਵਿਚਾਲੇ ਪਾਕਿਸਤਾਨ ਦੀ ਤਾਰੀਫ਼ ਕੀਤੀ ਹੈ। ਪਵਾਰ ਨੇ ਕਿਹਾ,''ਮੈਂ ਪਾਕਿਸਤਾਨ ਦੇ ਦੌਰੇ 'ਤੇ...
ਪਟਾਕਾ ਕਾਰੋਬਾਰੀ ਦੇ ਘਰ 'ਚ ਹੋਇਆ ਧਮਾਕਾ, ਇੱਕ ਦੀ ਮੌਤ
. . .  about 3 hours ago
ਬਾਘਾਪੁਰਾਣਾ ਪੁਲਿਸ ਵੱਲੋਂ ਅਣਪਛਾਤੇ ਵਿਅਕਤੀ ਦੀ ਗਲੀ ਸੜੀ ਲਾਸ਼ ਬਰਾਮਦ
. . .  about 4 hours ago
ਪਾਕਿਸਤਾਨ ਨੇ ਇਸ ਸਾਲ 2050 ਵਾਰ ਕੀਤੀ ਜੰਗਬੰਦੀ ਦੀ ਉਲੰਘਣਾ, 21 ਨਾਗਰਿਕਾਂ ਦੀ ਹੋਈ ਮੌਤ- ਵਿਦੇਸ਼ ਮੰਤਰਾਲੇ
. . .  about 4 hours ago
ਪਾਬੰਦੀ ਦੇ ਬਾਵਜੂਦ ਮੁਹਾਲੀ ਰੇਲਵੇ ਸਟੇਸ਼ਨ ਪਹੁੰਚੇ ਕਸ਼ਮੀਰੀ ਕੌਮੀ ਸੰਘਰਸ਼ ਹਮਾਇਤ ਕਮੇਟੀ ਦੇ ਹਮਾਇਤੀ
. . .  about 5 hours ago
ਤਿੰਨ ਜਥੇਬੰਦੀਆਂ ਦੇ ਹਜ਼ਾਰਾਂ ਵਰਕਰਾਂ ਨੇ ਘੇਰੀ ਸਿੱਖਿਆ ਮੰਤਰੀ ਦੀ ਕੋਠੀ
. . .  about 5 hours ago
ਰਾਜਾ ਵੜਿੰਗ ਦੀ ਸ਼ਿਕਾਇਤ 'ਤੇ ਕਾਂਗਰਸੀ ਆਗੂ ਸ਼ਰਨਜੀਤ ਸਿੰਘ ਸੰਧੂ ਖ਼ਿਲਾਫ਼ ਪਰਚਾ ਦਰਜ
. . .  about 5 hours ago
ਮੋਟਰਸਾਈਕਲ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ, ਤਿੰਨ ਜ਼ਖ਼ਮੀ
. . .  1 minute ago
ਦੋ ਕਿਲੋ ਹੈਰੋਇਨ ਸਣੇ ਤਨਜਾਨੀਅਨ ਔਰਤ ਗ੍ਰਿਫ਼ਤਾਰ
. . .  about 6 hours ago
ਬੈਂਸ 'ਤੇ ਦਰਜ ਹੋਏ ਪਰਚੇ ਵਿਰੁੱਧ ਨਾਭਾ ਵਿਖੇ ਫੂਕਿਆ ਗਿਆ ਕੈਪਟਨ ਦਾ ਪੁਤਲਾ
. . .  about 6 hours ago
ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੇ ਮੋਦੀ ਸਰਕਾਰ ਵਿਰੁੱਧ ਅੰਮ੍ਰਿਤਸਰ ਦੇ ਗੋਲਡਨ ਗੇਟ ਵਿਖੇ ਲਾਇਆ ਧਰਨਾ
. . .  about 6 hours ago
ਭਾਈ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ 'ਚ ਸਜਾਇਆ ਗਿਆ ਗੁਰਮਤਿ ਸਮਾਗਮ
. . .  about 7 hours ago
ਗੁਰੂਹਰਸਹਾਏ ਵਿਖੇ ਕਿਸਾਨ ਸੰਘਰਸ਼ ਕਮੇਟੀ ਨੇ ਫੂਕਿਆ ਮੋਦੀ ਸਰਕਾਰ ਦਾ ਪੁਤਲਾ
. . .  about 7 hours ago
ਤਲਵੰਡੀ ਸਾਬੋ ਪੁਲਿਸ ਨੇ ਰੋਕੀ ਕਸ਼ਮੀਰ ਮਸਲੇ 'ਤੇ ਮੰਗ ਪੱਤਰ ਦੇਣ ਜਾ ਰਹੇ ਭਾਕਿਯੂ ਆਗੂਆਂ ਦੀ ਬੱਸ
. . .  about 7 hours ago
ਸ੍ਰੀ ਚਮਕੌਰ ਸਾਹਿਬ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ 'ਚ ਚਾਰ ਸਾਲਾ ਬੱਚੀ ਸਣੇ ਦੋ ਦੀ ਮੌਤ, ਕਈ ਜ਼ਖ਼ਮੀ
. . .  about 7 hours ago
ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਨੂੰ ਸ੍ਰੀ ਅਕਾਲ ਤਖ਼ਤ ਵਿਖੇ ਕੀਤਾ ਗਿਆ ਸਨਮਾਨਿਤ
. . .  about 8 hours ago
ਕਰਜ਼ੇ ਦੇ ਜਾਲ 'ਚ ਫਸੇ ਮਜ਼ਦੂਰ ਵਲੋਂ ਖ਼ੁਦਕੁਸ਼ੀ
. . .  about 8 hours ago
ਪ੍ਰੇਮ ਵਿਆਹ ਕਰਾਉਣ 'ਤੇ ਪਰਿਵਾਰ ਵਾਲਿਆਂ ਨੇ ਆਪਣੀ ਲੜਕੀ ਅਤੇ ਉਸ ਦੇ ਪਤੀ ਨੂੰ ਮਾਰੀਆਂ ਗੋਲੀਆਂ, ਦੋਹਾਂ ਦੀ ਮੌਤ
. . .  about 8 hours ago
ਪੁਲਿਸ ਨੇ ਕਬਜ਼ੇ 'ਚ ਲਈ ਮੋਹਾਲੀ ਵਿਖੇ ਸੂਬਾ ਪੱਧਰੀ ਧਰਨੇ 'ਚ ਸ਼ਾਮਲ ਹੋਣ ਜਾ ਰਹੇ ਕਿਸਾਨਾਂ ਦੀ ਬੱਸ
. . .  about 9 hours ago
ਹਰਜਿੰਦਰ ਜੰਡਿਆਲੀ ਦੂਜੀ ਵਾਰ ਬਣੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਕਨਵੀਨਰ
. . .  about 9 hours ago
ਇਮਰਾਨ ਨੇ ਮੰਨਿਆ- ਭਾਰਤ ਨਾਲ ਯੁੱਧ 'ਚ ਹਾਰ ਸਕਦਾ ਹੈ ਪਾਕਿਸਤਾਨ
. . .  about 9 hours ago
ਮਹਾਰਾਸ਼ਟਰ 'ਚ ਸੁਰੱਖਿਆ ਬਲਾਂ ਨਾਲ ਮੁਠਭੇੜ ਦੌਰਾਨ ਦੋ ਨਕਸਲੀ ਢੇਰ
. . .  about 10 hours ago
ਕਸ਼ਮੀਰ ਮਸਲੇ 'ਤੇ ਚੰਡੀਗੜ੍ਹ ਮੰਗ ਪੱਤਰ ਦੇਣ ਜਾ ਰਹੇ ਕਿਸਾਨ ਪੁਲਿਸ ਨੇ ਰੋਕੇ
. . .  about 10 hours ago
ਮੁਜ਼ੱਫਰਪੁਰ ਸ਼ੈਲਟਰ ਹੋਮ ਕਾਂਡ ਦੀ ਪੀੜਤਾ ਨਾਲ ਸਮੂਹਿਕ ਜਬਰ ਜਨਾਹ
. . .  about 11 hours ago
ਅੱਜ ਪੰਜਾਬ ਭਰ ਤੋਂ ਸੰਗਰੂਰ ਪੁੱਜ ਕੇ ਬੇਰੁਜ਼ਗਾਰ ਬੀ.ਐਡ. ਅਧਿਆਪਕ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਕਰਨਗੇ ਰੋਸ ਮੁਜ਼ਾਹਰਾ
. . .  about 11 hours ago
ਅੱਜ ਧਰਮਸ਼ਾਲਾ ਵਿਚ ਹੋਵੇਗਾ ਭਾਰਤ ਤੇ ਦੱਖਣੀ ਅਫ਼ਰੀਕਾ ਵਿਚਾਲੇ ਪਹਿਲਾ ਟੀ20 ਮੈਚ
. . .  about 11 hours ago
ਅੱਜ ਦਾ ਵਿਚਾਰ
. . .  about 12 hours ago
ਸੁਕਮਾ - ਸੁਰੱਖਿਆ ਬਲਾਂ ਨੇ 3 ਨਕਸਲੀ ਕੀਤੇ ਢੇਰ
. . .  1 day ago
ਨਿਰਦੇਸ਼ਕ ਸੰਨੀ ਦਿਉਲ ਆਪਣੇ ਬੇਟੇ ਕਰਨ ਦਿਉਲ ਦੀ ਫ਼ਿਲਮ 'ਪਲ ਪਲ ਦਿਲ ਕੇ ਪਾਸ' ਦੀ ਪ੍ਰਮੋਸ਼ਨ ਲਈ 'ਅਜੀਤ' ਦਫ਼ਤਰ ਹੀਰੋਇਨ ਸਹਿਰ ਨਾਲ ਪੁੱਜੇ
. . .  1 day ago
ਉੜੀਸ਼ਾ 'ਚ ਟਰੱਕ ਦਾ ਕੱਟਿਆ ਸਾਢੇ 6 ਲੱਖ ਦਾ ਚਲਾਨ
. . .  about 1 hour ago
ਕਿਸਾਨ ਸੰਘਰਸ਼ ਕਮੇਟੀ ਨੇ ਨੈਸ਼ਨਲ ਹਾਈਵੇ 'ਤੇ ਫੂਕਿਆ ਕੇਂਦਰ ਸਰਕਾਰ ਦਾ ਪੁਤਲਾ
. . .  41 minutes ago
ਮਾਰਿਆ ਗਿਆ ਓਸਾਮਾ ਬਿਨ ਲਾਦੇਨ ਦਾ ਬੇਟਾ ਹਮਜ਼ਾ ਬਿਨ ਲਾਦੇਨ, ਟਰੰਪ ਨੇ ਕੀਤੀ ਪੁਸ਼ਟੀ
. . .  about 1 hour ago
ਸੜਕ ਹਾਦਸੇ 'ਚ ਐਕਟਿਵਾ ਸਵਾਰ ਮਾਂ ਪੁੱਤ ਦੀ ਮੌਤ, ਇੱਕ ਗੰਭੀਰ ਜ਼ਖਮੀ
. . .  about 1 hour ago
ਦੋ ਘੰਟਿਆਂ ਤੋਂ ਸੰਗਰੂਰ- ਲੁਧਿਆਣਾ ਮਾਰਗ ਜਾਮ
. . .  about 1 hour ago
ਪੁਲਿਸ ਮੁਲਾਜ਼ਮ ਨਾਲ ਕੁੱਟਮਾਰ ਦਾ ਮਾਮਲਾ: ਪੰਜ ਪੁਲਿਸ ਮੁਲਾਜ਼ਮਾਂ ਨੂੰ ਕੀਤਾ ਗਿਆ ਬਰਖ਼ਾਸਤ - ਕੈਪਟਨ
. . .  1 day ago
ਵਿੱਤ ਮੰਤਰੀ ਨੇ ਅਧੂਰੇ ਹਾਊਸਿੰਗ ਪ੍ਰਾਜੈਕਟਾਂ ਨੂੰ ਪੂਰਾ ਕਰਨ ਲਈ 10 ਹਜ਼ਾਰ ਕਰੋੜ ਰੁਪਏ ਦੇਣ ਦਾ ਕੀਤਾ ਐਲਾਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 14 ਜੇਠ ਸੰਮਤ 550

ਮੋਗਾ

ਸੀ.ਬੀ.ਐਸ.ਈ. ਬਾਰ੍ਹਵੀਂ ਦੇ ਨਤੀਜੇ 'ਚ ਮੋਗਾ ਦੇ ਵੱਖ-ਵੱਖ ਸਕੂਲਾਂ ਦਾ ਸ਼ਾਨਦਾਰ ਪ੍ਰਦਰਸ਼ਨ

 ਮੋਗਾ, 26 ਮਈ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਦੇ ਸੀ.ਬੀ.ਐਸ.ਈ. ਬੋਰਡ ਦੇ ਬਾਰ੍ਹਵੀਂ ਦੇ ਵਿਦਿਆਰਥੀਆਂ ਦਾ ਨਤੀਜਾ ਐਲਾਨੇ ਜਾਣ 'ਤੇ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ, ਚੇਅਰਪਰਸਨ ਮੈਡਮ ਕਮਲ ਸੈਣੀ ਅਤੇ ਸਕੂਲ ਪ੍ਰਿੰਸੀਪਲ ਹਿਮਾਲਿਆ ਰਾਣੀ ਨੇ ਸਾਂਝੇ ਤੌਰ 'ਤੇ ਮੂੰਹ ਮਿੱਠਾ ਕਰਵਾਉਂਦਿਆਂ ਵਧਾਈਆਂ ਦਿੱਤੀਆਂ। ਨਾਨ-ਮੈਡੀਕਲ ਗਰੁੱਪ ਵਿਚੋਂ ਨਵਰੀਨ ਕੌਰ ਨੇ 91.2 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਸਕੂਲ ਵਿਚ ਪਹਿਲਾ ਸਥਾਨ, ਨੀਤਿਕਾ ਨੇ ਮੈਡੀਕਲ ਗਰੁੱਪ ਵਿਚੋਂ 90.2 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਦੂਜਾ, ਨਵਜੋਤ ਕੌਰ ਨੇ ਮੈਡੀਕਲ ਗਰੁੱਪ ਵਿਚੋਂ ਹੀ 89.4 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਤੀਜਾ ਸਥਾਨ ਹਾਸਲ ਕਰਦਿਆਂ ਆਪਣੇ ਮਾਤਾ-ਪਿਤਾ ਅਤੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਕਾਮਰਸ ਗਰੁੱਪ ਵਿਚੋਂ ਸਤਿੰਦਰਪ੍ਰੀਤ ਸਿੰਘ ਨੇ 87.8 ਫ਼ੀਸਦੀ, ਮੁਸਕਾਨ ਬਜਾਜ ਨੇ 87 ਫ਼ੀਸਦੀ, ਰਾਜਦੀਪ ਕੌਰ ਨੇ 80.6 ਫ਼ੀਸਦੀ ਅੰਕ ਲੈ ਕੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ। ਨਾਨ ਮੈਡੀਕਲ ਗਰੁੱਪ ਵਿਚੋਂ ਜਸਮੀਤ ਕੌਰ ਨੇ 88 ਫ਼ੀਸਦੀ ਅੰਕ, ਰੋਹਿਤ ਸ਼ਰਮਾ ਨੇ 78.4 ਫ਼ੀਸਦੀ ਅਤੇ ਅਰਸ਼ਪ੍ਰੀਤ ਸਿੰਘ ਨੇ 77.6 ਫ਼ੀਸਦੀ ਅੰਕ ਲੈ ਕੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਸਰਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਮੈਡੀਕਲ ਗਰੁੱਪ ਵਿਚੋਂ ਲਵਪ੍ਰੀਤ ਕੌਰ ਕੁਲਾਰ 87.8 ਫ਼ੀਸਦੀ, ਜਸਵਿੰਦਰ ਕੌਰ 87.2 ਫ਼ੀਸਦੀ, ਜਪਪ੍ਰੀਤ ਕੌਰ ਭੁੱਲਰ ਨੇ 87 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ। ਕਾਮਰਸ ਗਰੁੱਪ ਵਿਚੋਂ ਇਕਨਾਮਿਕਸ ਵਿਸ਼ੇ ਵਿਚ ਮੁਸਕਾਨ ਬਜਾਜ ਨੇ 100 ਵਿਚੋਂ 100 ਅੰਕ ਪ੍ਰਾਪਤ ਕੀਤੇ। ਇਸੇ ਤਰ੍ਹਾਂ ਹੋਰਨਾਂ ਵਿਦਿਆਰਥਣਾਂ ਜਿਵੇਂ ਨਵਰੀਨ ਕੌਰ ਨੇ ਗਣਿਤ ਵਿਸ਼ੇ ਵਿਚੋਂ 100 ਵਿਚੋਂ 98 ਅੰਕ, ਨਵਜੋਤ ਕੌਰ ਨੇ ਬਾਇਓਲੋਜ਼ੀ ਵਿਸ਼ੇ ਵਿਚ 100 ਵਿਚੋਂ 93 ਅੰਕ, ਅਮਨੀਤ ਕੌਰ ਨੇ ਪੰਜਾਬੀ ਵਿਸ਼ੇ ਵਿਚ 100 ਵਿਚੋਂ 95 ਅੰਕ ਅਤੇ ਮੁਸਕਾਨ ਬਜਾਜ ਨੇ ਫਿਜ਼ੀਕਲ ਐਜੂਕੇਸ਼ਨ ਵਿਚ 100 ਵਿਚੋਂ 95, ਨੀਤਿਕਾ ਨੇ ਫਿਜ਼ਿਕਸ ਵਿਸ਼ੇ ਵਿਚ 95 ਅੰਕ ਅਤੇ ਨਵਜੋਤ ਕੌਰ ਨੇ ਫਿਜ਼ਿਕਸ ਵਿਚੋਂ 95 ਅੰਕ, ਸਿਮਰਨਜੀਤ ਕੌਰ ਨੇ ਫਿਜ਼ਿਕਸ ਵਿਚੋਂ 95, ਜਸਪ੍ਰੀਤ ਕੌਰ ਭੁੱਲਰ ਨੇ ਕੈਮਿਸਟਰੀ ਵਿਚੋਂ 94 ਅਤੇ ਫਿਜ਼ਿਕਸ ਵਿਚ 94, ਹਰਜੋਤ ਕੌਰ ਗਿੱਲ ਫਿਜ਼ੀਕਲ ਵਿਚ 94, ਸਵਲੀਨ ਕੌਰ ਬਰਾੜ ਇਕਨਾਮਿਕਸ 'ਚੋਂ 91 ਅੰਕ ਪ੍ਰਾਪਤ ਕੀਤੇ। ਸਤਿੰਦਰਪ੍ਰੀਤ ਸਿੰਘ ਨੇ ਇਕਨਾਮਿਕਸ, ਬਿਜ਼ਨਸ ਸਟੱਡੀਜ਼ ਵਿਚੋਂ 95 ਅੰਕ ਹਾਸਲ ਕੀਤੇ। ਬਲੂਮਿੰਗ ਬਡਜ਼ ਸਕੂਲ ਦਾ ਓਵਰਆਲ ਨਤੀਜਾ ਸੌ ਫ਼ੀਸਦੀ ਰਿਹਾ। 22 ਤੋਂ ਵੱਧ ਵਿਦਿਆਰਥੀਆਂ ਨੇ ਅਲੱਗ-ਅਲੱਗ ਵਿਸ਼ਿਆਂ ਵਿਚੋਂ 90 ਫ਼ੀਸਦੀ ਤੋਂ ਵੱਧ ਅੰਕ ਹਾਸਲ ਕੀਤੇ। ਬਲੂਮਿੰਗ ਬਡਜ਼ ਸਕੂਲ ਦੇ ਟਾਪਰ ਵਿਦਿਆਰਥੀਆਂ ਨੇ ਵਿੱਦਿਅਕ ਖੇਤਰ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿਚ ਵੀ ਮੱਲਾਂ ਮਾਰਦੇ ਰਾਸ਼ਟਰੀ ਅਤੇ ਅੰਤਰ-ਰਾਸ਼ਟਰੀ ਖੇਡਾਂ ਵਿਚ ਵੀ ਆਪਣਾ ਸਿੱਕਾ ਜਮਾ ਚੁੱਕੇ ਹਨ। ਇਸ ਮੌਕੇ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ, ਚੇਅਰਪਰਸਨ ਕਮਲ ਸੈਣੀ ਨੇ ਬੱਚਿਆਂ ਨੂੰ ਉਨ੍ਹਾਂ ਦੀ ਸ਼ਾਨਦਾਰ ਕਾਮਯਾਬੀ 'ਤੇ ਵਧਾਈ ਦਿੰਦਿਆਂ ਭਵਿੱਖ ਵਿਚ ਅੱਗੇ ਵਧਣ ਦੀ ਕਾਮਨਾ ਕੀਤੀ। ਇਸ ਮੌਕੇ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।
ਨੈਸ਼ਨਲ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ 12ਵੀਂ ਦੇ ਮੈਡੀਕਲ ਤੇ ਨਾਨ-ਮੈਡੀਕਲ ਦੇ ਨਤੀਜੇ 'ਚ ਜ਼ਿਲ੍ਹੇ 'ਚ ਬਾਜ਼ੀ ਮਾਰੀ
ਮੋਗਾ, (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਨੈਸ਼ਨਲ ਕਾਨਵੈਂਟ ਸੀਨੀਅਰ ਸੈਕੰਡਰੀ ਦੇ ਸੀ.ਬੀ.ਐਸ.ਈ. ਦੇ 12ਵੀਂ ਜਮਾਤ ਦੇ ਨਤੀਜੇ ਵਿਚ ਇਸ ਵਾਰ ਵੀ ਜ਼ਿਲ੍ਹੇ ਵਿਚ ਪਹਿਲੀ ਅਤੇ ਦੂਸਰੀ ਪੁਜ਼ੀਸ਼ਨ ਹਾਸਲ ਕਰ ਕੇ ਬਾਜ਼ੀ ਮਾਰੀ। ਸਕੂਲ ਵਿਚ 78 ਬੱਚਿਆਂ ਨੇ ਪ੍ਰੀਖਿਆ ਦਿੱਤੀ ਸੀ। ਸਕੂਲ ਦਾ ਨਤੀਜਾ ਸੌ ਪ੍ਰਤੀਸ਼ਤ ਰਿਹਾ। ਮੈਡੀਕਲ ਗਰੁੱਪ ਵਿਚ ਰੀਯਾ ਨੇ ਇੰਗਲਿਸ਼ ਵਿਚ 95, ਫਿਜ਼ਿਕਸ ਵਿਚ 95, ਕੈਮਿਸਟਰੀ ਵਿਚ 95, ਬਾਇਓ ਵਿਚ 97, ਫਿਜ਼ੀਕਲ ਐਜੂਕੇਸ਼ਨ ਵਿਚ 90 ਅੰਕ ਹਾਸਿਲ ਕਰ ਕੇ ਓਵਰਆਲ 95 ਫ਼ੀਸਦੀ ਅੰਕ ਹਾਸਲ ਕਰ ਕੇ ਜ਼ਿਲ੍ਹੇ ਅਤੇ ਸਕੂਲ ਵਿਚ ਪਹਿਲਾ ਸਥਾਨ ਹਾਸਿਲ ਕੀਤਾ। ਮੈਡੀਕਲ ਗਰੁੱਪ ਵਿਚ ਰਮਨਦੀਪ ਕੌਰ ਨੇ ਇੰਗਲਿਸ਼ ਵਿਚ 89, ਪੰਜਾਬੀ ਵਿਚ 89, ਫਿਜ਼ਿਕਸ ਵਿਚ 94, ਕੈਮਿਸਟਰੀ ਵਿਚ 94, ਬਾਇਓ ਵਿਚ 95 ਅੰਕ ਲੈ ਕੇ ਓਵਰਆਲ 92 ਫ਼ੀਸਦੀ ਅੰਕ ਹਾਸਲ ਕਰ ਕੇ ਸਕੂਲ ਵਿਚ ਦੂਸਰੇ ਸਥਾਨ 'ਤੇ ਰਹੀ। ਨਾਨ ਮੈਡੀਕਲ ਵਿਚ ਜਸਪ੍ਰੀਤ ਕੌਰ ਨੇ ਇੰਗਲਿਸ਼ ਵਿਚ 95, ਪੰਜਾਬੀ ਵਿਚ 90, ਫਿਜ਼ਿਕਸ ਵਿਚ 95, ਕੈਮਿਸਟਰੀ ਵਿਚ 95, ਮੈਥ ਵਿਚ 95 ਨੰਬਰ ਲੈ ਕੇ ਓਵਰਆਲ 94 ਫ਼ੀਸਦੀ ਅੰਕ ਲੈ ਕੇ ਜ਼ਿਲ੍ਹੇ ਅਤੇ ਸਕੂਲ ਵਿਚ ਪਹਿਲੇ ਸਥਾਨ 'ਤੇ ਰਹੀ। ਹਰਜੋਤ ਸਿੰਘ ਨੇ ਮੈਥ ਵਿਚ 95, ਕੈਮਿਸਟਰੀ ਵਿਚ 95, ਫਿਜ਼ਿਕਸ ਵਿਚ 94, ਪੰਜਾਬੀ ਵਿਚ 83, ਪੇਂਟਿੰਗ ਵਿਚ 94 ਅੰਕ ਲੈ ਕੇ ਓਵਰਆਲ 92 ਫ਼ੀਸਦੀ ਅੰਕ ਹਾਸਲ ਕਰ ਕੇ ਸਕੂਲ ਵਿਚ ਦੂਸਰੇ ਸਥਾਨ 'ਤੇ ਰਿਹਾ। ਰਿਸ਼ਭ ਬਾਂਸਲ ਨੇ ਮੈਡੀਕਲ ਗਰੁੱਪ ਵਿਚ ਇੰਗਲਿਸ਼ ਵਿਚ 88, ਫਿਜ਼ਿਕਸ ਵਿਚ 95, ਕੈਮਿਸਟਰੀ ਵਿਚ 86, ਬਾਇਓ ਵਿਚ 95, ਫਿਜ਼ੀਕਲ ਐਜੂਕੇਸ਼ਨ ਵਿਚ 84 ਅੰਕ ਹਾਸਲ ਕਰ ਕੇ ਓਵਰਆਲ 90 ਫ਼ੀਸਦੀ ਅੰਕ ਲੈ ਕੇ ਤੀਸਰੇ ਸਥਾਨ 'ਤੇ ਰਿਹਾ। ਪ੍ਰਭਜੀਤ ਸਿੰਘ ਨੇ ਨਾਨ ਮੈਡੀਕਲ ਗਰੁੱਪ ਵਿਚ ਇੰਗਲਿਸ਼ ਵਿਚ 64, ਫਿਜ਼ਿਕਸ ਵਿਚ 95, ਕੈਮਿਸਟਰੀ ਵਿਚ 89, ਮੈਥ ਵਿਚ 95, ਫਿਜ਼ੀਕਲ ਐਜੂਕੇਸ਼ਨ ਵਿਚ 85 ਅੰਕ ਲੈ ਕੇ ਓਵਰਆਲ 85 ਫ਼ੀਸਦੀ ਅੰਕ ਹਾਸਲ ਕੀਤੇ। ਜਸਲੀਨ ਕੌਰ ਨੇ ਮੈਡੀਕਲ ਗਰੁੱਪ ਵਿਚ ਇੰਗਲਿਸ਼ ਵਿਚ 91, ਫਿਜ਼ਿਕਸ ਵਿਚ 76, ਕੈਮਿਸਟਰੀ ਵਿਚ 78, ਬਾਇਓ ਵਿਚ 85, ਫਿਜ਼ੀਕਲ ਐਜੂਕੇਸ਼ਨ ਵਿਚ 92 ਅੰਕ ਲੈ ਕੇ ਓਵਰਆਲ 85 ਫ਼ੀਸਦੀ ਅੰਕ ਹਾਸਲ ਕੀਤੇ। ਲਵਲੀਨ ਕੌਰ ਨੇ ਮੈਡੀਕਲ ਗਰੁੱਪ ਵਿਚ ਇੰਗਲਿਸ਼ ਵਿਚ 75, ਪੰਜਾਬੀ ਵਿਚ 92, ਫਿਜ਼ਿਕਸ ਵਿਚ 89, ਕੈਮਿਸਟਰੀ ਵਿਚ 74, ਮੈਥ ਵਿਚ 72 ਅੰਕ ਲੈ ਕੇ ਓਵਰਆਲ 80 ਫ਼ੀਸਦੀ ਅੰਕ ਹਾਸਲ ਕੀਤੇ।
ਅਲੱਗ-ਅਲੱਗ ਵਿਸ਼ਿਆਂ ਵਿਚ ਇੰਗਲਿਸ਼ ਵਿਚ ਪ੍ਰਾਚੀ 87, ਰਿਸ਼ਬ ਬਾਂਸਲ ਨੇ 88, ਰਿਸ਼ਬ ਗੋਇਲ ਨੇ 85 ਅੰਕ ਹਾਸਲ ਕੀਤੇ। ਫਿਜ਼ਿਕਸ ਵਿਚ ਲਵਲੀਨ ਕੌਰ 89, ਹਰਮਨਦੀਪ ਸਿੱਧੂ 86, ਕੈਮਿਸਟਰੀ ਵਿਚ ਪਲਕ ਗੁਪਤਾ ਨੇ 92, ਫਿਜ਼ੀਕਲ ਐਜੂਕੇਸ਼ਨ ਵਿਚ ਜਸਲੀਨ 92, ਰਿਸ਼ਬ ਬਾਂਸਲ 84, ਪ੍ਰਿਆ ਮਿੱਤਲ 91, ਪਲਕ ਗੁਪਤਾ 92, ਆਸ਼ਿਮਾ 95, ਕਰਮਵੀਰ ਕੌਰ 90, ਰਮਨੀਤ ਕੌਰ 95, ਨਵਪ੍ਰੀਤ ਕੌਰ 90, ਪੰਜਾਬੀ ਵਿਚ ਲਵਲੀਨ ਕੌਰ 92, ਹਰਮਨਦੀਪ ਸਿੱਧੂ 84, ਪੇਂਟਿੰਗ ਵਿਚ ਕਵਲਜੋਤ 85, ਸਿਮਰਨਜੀਤ ਕੌਰ 87, ਭਾਰਤੀ 84, ਇਕਨਾਮਿਕਸ ਵਿਚ ਜੈਸਮੀਨ ਕੌਰ 93, ਮੁਸਕਾਨ ਨੇ 92, ਨਵਪ੍ਰੀਤ 89, ਸਿਮਰਨ 88, ਅਕਾਸ਼ਪ੍ਰੀਤ 87, ਕੋਮਲ ਚੌਹਾਨ 87, ਸੋਨਾਲੀ 85 ਅੰਕ ਹਾਸਲ ਕੀਤੇ। ਇਸ ਮੌਕੇ ਸਕੂਲ ਦੇ ਚੀਫ਼ ਐਜੂਕੇਸ਼ਨ ਐਡਵਾਈਜ਼ਰ ਸਾਬਕਾ ਜ਼ਿਲ੍ਹਾ ਸਿੱਖਿਆ ਅਫ਼ਸਰ ਕਮ ਐਗਜ਼ੈਕਟਿਵ ਮੈਜਿਸਟਰੇਟ ਜਸਵੰਤ ਸਿੰਘ ਦਾਨੀ, ਪ੍ਰਿੰਸੀਪਲ ਅੰਬਿਕਾ ਦਾਨੀ, ਵਾਈਸ ਪ੍ਰਿੰਸੀਪਲ ਹਰਲੀਨ ਕੌਰ, ਕੋਆਰਡੀਨੇਟਰ ਪਰਮਵੀਰ ਸਿੰਘ, ਇੰਦਰਪ੍ਰਤਾਪ ਸਿੰਘ, ਡਾ: ਦੀਪਿਕਾ ਦਾਨੀ ਨੇ ਬੱਚਿਆਂ ਅਤੇ ਉਨ੍ਹਾਂ ਦੇ ਮਾਤਾ-ਪਿਤਾ ਅਤੇ ਸਕੂਲ ਦੇ ਸਮਰਪਿਤ, ਅਣਥੱਕ ਅਤੇ ਮਿਹਨਤੀ ਸਟਾਫ਼ ਮੈਂਬਰਾਂ ਨੂੰ ਇਸ ਸ਼ਾਨਦਾਰ ਸਫਲਤਾ 'ਤੇ ਵਧਾਈ ਦਿੱਤੀ ਅਤੇ ਆਸ ਪ੍ਰਗਟ ਕੀਤੀ ਕਿ ਇਹ ਵਿਦਿਆਰਥੀ ਅੰਤਰ-ਰਾਸ਼ਟਰੀ ਪੱਧਰ 'ਤੇ ਨਾਮਣਾ ਖੱਟਣਗੇ ਅਤੇ ਇਲਾਕੇ ਦਾ ਨਾਂਅ ਰੌਸ਼ਨ ਕਰਨਗੇ। (ਬਾਕੀ ਸਫ਼ਾ 8 'ਤੇ)

ਮੋਗਾ, (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਕੈਂਬਰਿਜ ਇੰਟਰਨੈਸ਼ਨਲ ਸਕੂਲ ਕੋਟਕਪੂਰਾ ਰੋਡ ਮੋਗਾ ਦੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਸੀ.ਬੀ.ਐਸ.ਈ. ਦੇ ਨਤੀਜੇ ਵਿਚੋਂ ਮੱਲਾਂ ਮਾਰੀਆਂ। ਰਾਜਕਰਨ ਸਿੰਘ ਨੇ ਸਕੂਲ ਵਿਚ ਨਾਨ-ਮੈਡੀਕਲ ਵਿਚ ਪਹਿਲਾ ਸਥਾਨ ਪ੍ਰਾਪਤ ਕਰ ਕੇ ਆਪਣਾ, ਆਪਣੇ ਮਾਪਿਆਂ ਅਤੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਰਮਨਦੀਪ ਕੌਰ ਨੇ ਨਾਨ-ਮੈਡੀਕਲ 'ਚ ਦੂਜਾ ਸਥਾਨ ਪ੍ਰਾਪਤ ਕੀਤਾ ਅਤੇ ਤੀਸਰੇ ਨੰਬਰ 'ਤੇ ਜਸ਼ਨਦੀਪ ਕੌਰ ਅਤੇ ਪਵਨੀਤ ਕੌਰ ਆਈਆਂ। ਜਸ਼ਨਦੀਪ ਕੌਰ ਆਰਟਸ ਅਤੇ ਪਵਨੀਤ ਕੌਰ ਮੈਡੀਕਲ ਗਰੁੱਪ ਦੀ ਵਿਦਿਆਰਥਣ ਹੈ। ਪਵਨੀਤ ਕੌਰ ਮੈਡੀਕਲ ਗਰੁੱਪ ਨੇ ਇੰਗਲਿਸ਼ ਵਿਚੋਂ 97 ਅਤੇ ਪੀ.ਐਚ.ਈ ਵਿਚੋਂ 99 ਨੰਬਰ ਪ੍ਰਾਪਤ ਕੀਤੇ। ਰਮਨਦੀਪ ਕੌਰ ਨਾਨ-ਮੈਡੀਕਲ ਗਰੁੱਪ ਨੇ ਮੈਥ ਅਤੇ ਕੈਮਿਸਟਰੀ ਵਿਚੋਂ 95 ਅੰਕ, ਸ਼ਗੁਨ ਜੈਨ ਨੇ ਪੀ.ਐਚ.ਈ. ਵਿਚੋਂ 9 ਨੰਬਰ, ਹਰਪ੍ਰੀਤ ਕੌਰ ਨਾਨ-ਮੈਡੀਕਲ ਗਰੁੱਪ ਨੇ ਕੈਮਿਸਟਰੀ ਵਿਚੋਂ 95 ਨੰਬਰ ਲਏ। ਪਰਮਪ੍ਰੀਤ ਸਿੰਘ, ਸੀਰਤ ਕੋਛੜ, ਆਸ਼ਰੇ ਸੂਦ ਨੇ ਕੈਮਿਸਟਰੀ ਵਿਸ਼ੇ ਵਿਚੋਂ 95, ਸੀਰਤ ਕੋਛੜ ਅਤੇ ਆਸ਼ਰੇ ਸੂਦ ਨੇ ਫਿਜ਼ਿਕਸ ਵਿਚੋਂ 95 ਅੰਕ, ਗੁਰਲੀਨ ਕੌਰ ਨੇ ਇੰਗਲਿਸ਼ ਵਿਚੋਂ 95 ਅਤੇ ਕੈਮਿਸਟਰੀ ਵਿਚੋਂ 93, ਹਰਜੋਤ ਕੌਰ ਨੇ ਬਿਜ਼ਨਸ ਸਟੱਡੀ ਵਿਚੋਂ 95, ਵਨੀਤ ਅਗਰਵਾਲ ਨੇ ਇਕਨਾਮਿਕਸ ਵਿਚੋਂ 98 ਨੰਬਰ ਲੈ ਕੇ ਨਾਮਣਾ ਖੱਟਿਆ। ਹਰੀਸ਼ ਨੇ ਇਕਨਾਮਿਕਸ ਵਿਚੋਂ 90 ਅੰਕ, ਗਗਨਜੋਤ ਨੇ ਪੀ.ਐਚ.ਈ. ਵਿਚੋਂ 94 ਨੰਬਰ, ਜਗਦੀਪ ਕੌਰ ਨੇ ਕੈਮਿਸਟਰੀ ਵਿਚੋਂ 93, ਪੀ.ਐਚ.ਈ. ਵਿਚੋਂ 92 ਅਤੇ ਬਾਇਓ ਵਿਚੋਂ 90 ਅਤੇ ਰਾਜਵਿੰਦਰ ਸਿੰਘ ਜੱਸਲ ਨੇ ਫਿਜ਼ਿਕਸ ਵਿਚੋਂ 90 ਅੰਕ ਲੈ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਸਕੂਲ ਦਾ ਨਤੀਜਾ ਵਧੀਆ ਆਉਣ 'ਤੇ ਸਕੂਲ ਦੀ ਮੈਨੇਜਮੈਂਟ, ਪ੍ਰਿੰਸੀਪਲ ਅਤੇ ਐਡਮਿਨ ਨੇ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਇਸ ਸਫਲਤਾ ਦਾ ਸਿਹਰਾ ਸਕੂਲ ਦੇ ਮਿਹਨਤੀ ਸਟਾਫ਼ ਦੇ ਸਿਰ ਬੰਨ੍ਹਿਆ। ਪ੍ਰਿੰਸੀਪਲ ਸਤਵਿੰਦਰ ਕੌਰ ਨੇ ਦੱਸਿਆ ਕਿ ਪਹਿਲੇ ਸਥਾਨ 'ਤੇ ਆਉਣ ਵਾਲੇ ਬੱਚੇ ਨੇ 922 ਫ਼ੀਸਦੀ ਨੰਬਰ ਲਏ, ਦੂਸਰੇ ਸਥਾਨ 'ਤੇ ਆਉਣ ਵਾਲੇ ਬੱਚੇ ਨੇ 914 ਫ਼ੀਸਦੀ ਅੰਕ ਅਤੇ ਤੀਸਰੇ ਸਥਾਨ 'ਤੇ ਆਉਣ ਵਾਲੇ ਬੱਚਿਆਂ ਨੇ 90.8 ਫ਼ੀਸਦੀ ਅੰਕ ਪ੍ਰਾਪਤ ਕੀਤੇ।
ਡਾ. ਸੈਫ਼ੂਦੀਨ ਪਬਲਿਕ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ
ਮੋਗਾ, (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਡਾ. ਸੈਫ਼ੂਦੀਨ ਕਿਚਲੂ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਇੱਕ ਵਾਰ ਫਿਰ ਬਾਰ੍ਹਵੀਂ ਪ੍ਰੀਖਿਆ ਵਿਚ ਮੈਡੀਕਲ ਅਤੇ ਨਾਨ ਮੈਡੀਕਲ ਵਿਚ ਜ਼ਿਲ੍ਹੇ ਵਿਚੋਂ ਪਹਿਲਾ ਅਤੇ ਕਾਮਰਸ ਵਿਚੋਂ ਜ਼ਿਲ੍ਹੇ ਵਿਚੋਂ ਦੂਸਰਾ ਸਥਾਨ ਹਾਸਲ ਕਰ ਕੇ ਓਵਰਆਲ ਜ਼ਿਲ੍ਹੇ ਦਾ ਸਰਵਸ੍ਰੇਰਠ ਸਕੂਲ ਹੋਣ ਦਾ ਮਾਣ ਹਾਸਲ ਕੀਤਾ ਹੈ। ਸਕੂਲ ਦੇ ਚੇਅਰਮੈਨ ਸੁਨੀਲ ਗਰਗ ਐਡਵੋਕੇਟ ਨੇ ਸ਼ਾਨਦਾਰ ਨਤੀਜੇ ਦੇ ਲਈ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ। ਐਲਾਨ ਗਏ ਨਤੀਜਿਆਂ ਵਿਚ ਨਾਨ ਮੈਡੀਕਲ ਗਰੁੱਪ ਵਿਚ ਅਦਿਤਯ ਨੇ 96 ਪ੍ਰਤੀਸ਼ਤ ਅੰਕ ਪ੍ਰਾਪਤ ਕਰ ਕੇ ਜ਼ਿਲ੍ਹੇ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ। ਮੈਡੀਕਲ ਗਰੁੱਪ ਵਿਚ ਅਜੇ ਨੇ ਸਕੂਲ ਵਿਚੋਂ ਹੀ ਨਹੀਂ, ਬਲਕਿ ਜ਼ਿਲ੍ਹੇ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ। ਅਮਰਜੋਤ ਸਿੰਘ ਨੂੰ ਦੂਸਰਾ ਸਥਾਨ, ਜਸਗੀਰ ਕੌਰ ਨੂੰ ਤੀਸਰਾ ਸਥਾਨ, ਨਾਨ ਮੈਡੀਕਲ ਵਿਚ ਹਰਸਿਮਰਨ ਕੌਰ ਨੇ ਦੂਸਰਾ, ਜਸ਼ਨ ਗੋਇਲ ਨੇ ਤੀਸਰਾ ਸਥਾਨ ਹਾਸਲ ਕੀਤਾ। ਕਾਮਰਸ ਵਿਚ ਗੁਰਨੀਰ ਕੌਰ ਨੇ ਪਹਿਲਾ ਅਤੇ ਜ਼ਿਲ੍ਹੇ ਵਿਚੋਂ ਦੂਸਰਾ ਸਥਾਨ ਹਾਸਲ ਕੀਤਾ, ਜਦਕਿ ਹਰਦੀਪ ਕੌਰ ਨੇ ਸਕੂਲ ਵਿਚੋਂ ਦੂਸਰਾ, ਹਰਪ੍ਰੀਤ ਸਿੰਘ ਬਰਾੜ ਨੇ ਤੀਸਰਾ ਸਥਾਨ ਹਾਸਲ ਕੀਤਾ। ਪ੍ਰੀਖਿਆ 'ਚ ਕੁੱਲ 132 ਵਿਦਿਆਰਥੀਆਂ ਨੇ ਹਿੱਸਾ ਲਿਆ, ਜਿਸ ਵਿਚੋਂ 20 ਪ੍ਰਤੀਸ਼ਤ ਨੇ 90 ਪ੍ਰਤੀਸ਼ਤ ਅੰਕ ਹਾਸਲ ਕੀਤੇ, ਜਦਕਿ 30 ਪ੍ਰਤੀਸ਼ਤ ਨੇ 80 ਤੋਂ 90 ਪ੍ਰਤੀਸ਼ਤ, 40 ਪ੍ਰਤੀਸ਼ਤ ਨੇ 70 ਤੋਂ 80 ਪ੍ਰਤੀਸ਼ਤ ਅੰਕ ਹਾਸਲ ਕੀਤੇ। ਸ਼ਾਨਦਾਰ ਨਤੀਜੇ ਲਈ ਸਕੂਲ ਵਿਚ ਖ਼ੁਸ਼ੀ ਦਾ ਮਾਹੌਲ ਬਣਿਆ ਰਿਹਾ। ਸਕੂਲ ਦੇ ਡੀਨ ਮਲਕੀਤ ਸਿੰਘ ਅਤੇ ਸਕੂਲ ਦੇ ਪ੍ਰਿੰਸੀਪਲ ਹੇਮ ਪ੍ਰਭਾ ਸੂਦ ਨੇ ਸਕੂਲ ਦੇ ਸਫਲ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਤਾ ਪਿਤਾ ਨੂੰ ਵੀ ਸ਼ੁੱਭਕਾਮਨਾਵਾਂ ਦਿੱਤੀਆਂ।
ਡੀ.ਐਨ.ਮਾਡਲ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲ੍ਹਾਂ
ਮੋਗਾ, (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਡੀ.ਐਨ.ਮਾਡਲ ਸਕੂਲ ਮੋਗਾ ਦੇ ਵਿਦਿਆਰਥੀਆਂ ਨੇ ਮੈਡੀਕਲ-ਨਾਨ ਮੈਡੀਕਲ ਅਤੇ ਕਾਮਰਸ ਵਿਸ਼ੇ ਦੇ ਨਤੀਜਿਆਂ ਵਿਚ ਮੱਲ੍ਹਾਂ ਮਾਰੀਆਂ ਹਨ। ਸੰਸਥਾ ਦੀ ਵਿਦਿਆਰਥਣ ਦੀਵੀਆਂਸ਼ੀ ਅਗਰਵਾਲ ਨੇ 97 ਫ਼ੀਸਦੀ ਅੰਕ ਹਾਸਲ ਕਰ ਕੇ ਜ਼ਿਲ੍ਹੇ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਸੰਸਥਾ ਦੀ ਪ੍ਰਿੰਸੀਪਲ ਮੈਡਮ ਰੀਤੂ ਤੇ ਪ੍ਰਬੰਧਕਾਂ ਨੇ ਦੱਸਿਆ ਕਿ ਮੈਡੀਕਲ ਵਿਸ਼ੇ ਵਿਚੋਂ ਰਿਸ਼ੀ ਭੂਸ਼ਨ ਨੇ 94.4 ਫ਼ੀਸਦੀ ਅੰਕ ਲੈ ਕੇ ਪਹਿਲਾ, ਅਮਨਪ੍ਰੀਤ ਨੇ ਦੂਜਾ ਸੁਮੇਸ਼ ਗੋਇਲ ਨੇ ਤੀਜਾ, ਨਾਨ ਮੈਡੀਕਲ ਵਿਚ ਅਭਿਨਵ ਅਗਰਵਾਲ ਨੇ 94.8 ਫ਼ੀਸਦੀ ਅੰਕ ਲੈ ਕੇ ਪਹਿਲਾ, ਮਨਿੰਦਰ ਕੌਰ ਨੇ 94.2 ਫ਼ੀਸਦੀ ਅੰਕ ਲੈ ਕੇ ਦੂਜਾ, ਵਿਕਰਮਜੀਤ ਨੇ 93 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਤੀਜਾ ਸਥਾਨ ਹਾਸਲ ਕੀਤਾ। ਕਾਮਰਸ ਵਿਸ਼ੇ ਵਿਚੋਂ ਦੀਵੀਆਂਸ਼ੀ ਨੇ 97.4, ਦਿਨੇਸ਼ ਮਿੱਤਲ ਨੇ 94.4 ਅਤੇ ਸਾਕਸ਼ੀ ਅਗਰਵਾਲ ਨੇ 93.6 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਸਾਬਕਾ ਵਿਧਾਇਕ ਵਿਜੇ ਸਾਥੀ, ਨਰਿੰਦਰ ਸੂਦ, ਜਗਦੀਸ਼ ਪੁਰੀ, ਜਗਦੀਸ਼ ਅਗਰਵਾਲ ਨੇ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾ ਕੇ ਮੁਬਾਰਕਬਾਦ ਦਿੱਤੀ।
ਸਪਰਿੰਗ ਡਿਊ ਸਕੂਲ ਨਾਨਕਸਰ ਦਾ 12ਵੀਂ ਦਾ ਨਤੀਜਾ ਸ਼ਾਨਦਾਰ ਰਿਹਾ
ਅਜੀਤਵਾਲ, (ਸ਼ਮਸ਼ੇਰ ਸਿੰਘ ਗਾਲਿਬ)-ਇਲਾਕੇ ਦੀ ਪ੍ਰਸਿੱਧ ਸੰਸਥਾ ਸਪਰਿੰਗ ਡਿਊ ਸਕੂਲ ਨਾਨਕਸਰ ਦਾ ਨਤੀਜਾ ਸ਼ਾਨਦਾਰ ਰਿਹਾ। ਬਾਰ੍ਹਵੀਂ ਕਲਾਸ ਦੀ ਪ੍ਰੀਖਿਆ ਵਿਚ ਮੈਡੀਕਲ, ਨਾਨ ਮੈਡੀਕਲ, ਆਰਟਸ ਅਤੇ ਕਾਮਰਸ ਗਰੁੱਪ ਦੇ ਲੱਗਪਗ 50 ਵਿਦਿਆਰਥੀ ਅਪੀਅਰ ਹੋਏ। ਜਿੰਨਾ ਵਿਚ ਮੈਡੀਕਲ ਅਤੇ ਨਾਨ ਮੈਡੀਕਲ ਦਾ ਨਤੀਜਾ 100% ਰਿਹਾ। ਇਸ ਗਰੁੱਪ ਦੇ ਸਾਰੇ ਬੱਚੇ ਪਾਸ ਹੋਏ ਇਸੇ ਤਰਾਂ ਕ੍ਰਮਵਾਰ ਕਾਮਰਸ ਅਤੇ ਆਰਟਸ ਦਾ ਨਤੀਜਾ 92% ਰਿਹਾ, ਸਕੂਲ ਵਿਦਿਆਰਥਣ ਨਿਸ਼ਿਮਾ ਢੰਡ ਨੇ 94% ਨੰਬਰ ਲੈ ਕੇ ਟਾਪ ਪੁਜ਼ੀਸ਼ਨ ਹਾਸਿਲ ਕੀਤੀ। ਇਸੇ ਤਰ੍ਹਾਂ ਸਕੂਲ ਵਿਦਿਆਰਥਣ ਮਹਿਕ 84%, ਆਸ਼ਿਮਾ ਅਤੇ ਪਲਵਿੰਦਰ ਨੇ 80% ਅੰਕ ਹਾਸਿਲ ਕਰਦੇ ਸਕੂਲ ਵਿਚ ਕ੍ਰਮਵਾਰ ਦੂਸਰੀਆਂ ਅਤੇ ਤੀਸਰੀਆਂ ਪੁਜ਼ੀਸ਼ਨਾਂ ਹਾਸਿਲ ਕੀਤੀਆਂ। ਇਸ ਤੋਂ ਇਲਾਵਾ ਸੁਖਮਨਜੋਤ ਕੌਰ ਇੰਗਲਿਸ਼ 95, ਅਰਸ਼ਦੀਪ ਕੌਰ ਇੰਗਲਿਸ਼ 91, ਹਿਨਾ ਇੰਗਲਿਸ਼ 93, ਨਿਸ਼ਿਮਾ ਇੰਗਲਿਸ਼ 95 ਕੈਮਿਸਟਰੀ 95, ਫਿਜ਼ਿਕਸ 94, ਬਇਉ 90 ਫਿਜ਼ੀਕਲ ਐਜੂਕੇਸ਼ਨ 94, ਅਮਨਦੀਪ ਕੌਰ ਇੰਗਲਿਸ਼ 87, ਮਹਿਕ ਇੰਗਲਿਸ਼ 88 ਇਕਨਾਮਿਕਸ 91 ਬਿਜ਼ਨਸ ਸਟੱਡੀਜ਼ 90, ਆਸ਼ਿਮਾ ਇੰਗਲਿਸ਼ 83, ਫਿਜ਼ੀਕਲ ਐਜੂਕੇਸ਼ਨ 89, ਪਲਵਿੰਦਰ ਇੰਗਲਿਸ਼ 88, ਫਿਜ਼ੀਕਲ ਐਜੂਕੇਸ਼ਨ 94, ਪੌਲੀਟੀਕਲ ਸਾਇੰਸ 83 ਅੰਕਾਂ ਨਾਲ ਪਹਿਲੇ ਦਰਜੇ ਵਿਚ ਪ੍ਰੀਖਿਆ ਪਾਸ ਕੀਤੀ। ਇਸ ਤੋਂ ਬਿਨਾ ਬਾਕੀ ਸਾਰੇ ਵਿਦਿਆਰਥੀਆਂ ਨੇ ਦੂਜੇ ਦਰਜੇ ਵਿਚ ਪ੍ਰੀਖਿਆ ਪਾਸ ਕੀਤੀ। ਪ੍ਰਿੰਸੀਪਲ ਨਵਨੀਤ ਚੌਹਾਨ, ਵਾਇਸ ਪ੍ਰਿੰਸੀਪਲ ਬੇਅੰਤ ਬਾਵਾ ਨੇ ਸਕੂਲ ਦੇ ਸਾਰੇ ਨਤੀਜੇ ਉੱਪਰ ਤਸੱਲੀ ਜ਼ਾਹਿਰ ਕਰਦਿਆਂ ਕਿਹਾ ਕਿ ਸਕੂਲ ਦੇ ਸਫਲ ਨਤੀਜੇ ਪਿੱਛੇ ਵਿਦਿਆਰਥੀਆਂ ਦੀ ਸਖ਼ਤ ਮਿਹਨਤ, ਲਗਨ, ਅਧਿਆਪਕਾਂ ਦੀ ਸੂਝ ਬੂਝ ਭਰੀ ਅਗਵਾਈ ਅਤੇ ਉਨ੍ਹਾਂ ਦੇ ਪੜ੍ਹਾਈ ਦੇ ਤਰੀਕੇ ਅਤੇ ਮਾਪਿਆਂ ਦਾ ਭਰਪੂਰ ਯੋਗਦਾਨ ਦੱਸਿਆ। ਉਨ੍ਹਾਂ ਨੇ ਸਕੂਲ ਅਧਿਆਪਕਾਂ ਅਤੇ ਬੱਚਿਆਂ ਦੀ ਤਾਰੀਫ਼ ਕਰਦਿਆਂ ਕਿਹਾ ਕਿ ਸਕੂਲ ਦੇ ਸਾਰੇ ਹੀ ਅਧਿਆਪਕ ਮਿਹਨਤੀ ਅਤੇ ਆਪਣੇ ਕਿੱਤੇ ਵਿਚ ਪੂਰੇ ਮਾਹਿਰ ਹਨ। ਉਨ੍ਹਾਂ ਨੇ ਪੂਰੇ ਅਨੁਸ਼ਾਸਿਤ ਤਰੀਕੇ ਨਾਲ ਬੱਚਿਆਂ ਨੂੰ ਪੜ੍ਹਾਈ ਕਰਵਾਈ। ਇਸ ਸਮੇਂ ਸਮੂਹ ਮੈਨੇਜਮੈਂਟ ਮੈਂਬਰਾਂ ਪ੍ਰਧਾਨ ਮਨਜੋਤ ਚੌਹਾਨ, ਚੇਅਰਮੈ ਨ ਬਲਦੇਵ ਬਾਵਾ, ਮੈਨੇਜਿੰਗ ਡਾਇਰੈਕਟਰ ਸੁਖਵਿੰਦਰ ਸਿੰਘ, ਮੈਨੇਜਰ ਮਨਦੀਪ ਚੌਹਾਨ ਨੇ ਸਮੂਹ ਅਧਿਆਪਕਾਂ, ਵਿਦਿਆਰਥੀਆਂ ਨੂੰ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ। ਇਸ ਸਮੇਂ ਉਨ੍ਹਾਂ ਨੇ ਸਕੂਲ ਦੇ ਸ਼ਾਨਦਾਰ ਨਤੀਜੇ ਉੱਪਰ ਸਮੂਹ ਅਧਿਆਪਕਾਂ ਨੂੰ ਵਧਾਈ ਦਿੱਤੀ।
ਏਂਜਲ ਹਾਰਟ ਸਕੂਲ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ
ਧਰਮਕੋਟ, (ਹਰਮਨਦੀਪ ਸਿੰਘ)-ਸੀ.ਬੀ.ਐਸ.ਸੀ. ਬੋਰਡ ਵਲੋਂ ਅੱਜ ਬਾਰ੍ਹਵੀਂ ਦੇ ਐਲਾਨੇ ਗਏ ਨਤੀਜਿਆਂ ਦੌਰਾਨ ਧਰਮਕੋਟ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਏਂਜਲ ਹਾਰਟ ਸੀਨੀਅਰ ਸੈਕੰਡਰੀ ਸਕੂਲ ਧਰਮਕੋਟ ਦਾ ਨਤੀਜਾ 100 ਫ਼ੀਸਦੀ ਰਿਹਾ। ਜਿਸ ਵਿਚ ਕਮਰਸ ਗਰੁੱਪ ਦੇ ਵਿਦਿਆਰਥੀ ਨਵੀਨ ਸ਼ਰਮਾ ਨੇ 91 ਫ਼ੀਸਦੀ ਅੰਕ ਲੈ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ। ਮੈਡੀਕਲ ਗਰੁੱਪ ਵਿਚ ਪੁਨੀਤ ਕੁਮਾਰ ਨੇ 91 ਫ਼ੀਸਦੀ ਤੋਂ ਉੱਪਰ ਅੰਕ ਹਾਸਿਲ ਕਰਕੇ ਪਹਿਲਾ ਅਤੇ ਆਰਟਸ ਗਰੁੱਪ ਵਿਚ ਜਸਪ੍ਰੀਤ ਕੌਰ ਨੇ ਪਹਿਲਾ ਸਥਾਨ ਹਾਸਿਲ ਕੀਤਾ। ਨਾਨ ਮੈਡੀਕਲ ਗਰੁੱਪ ਦੇ ਸੁਮਿਤ ਬਜਾਜ ਨੇ 77 ਫ਼ੀਸਦੀ ਅੰਕ ਲੈ ਕੇ ਪਹਿਲਾ ਸਥਾਨ ਹਾਸਿਲ ਕੀਤਾ। ਇਨ੍ਹਾਂ ਨਤੀਜਿਆਂ ਵਿਚੋਂ ਵਿਦਿਆਰਥੀਆ ਸ਼ਿਵਮ 84 ਫ਼ੀਸਦੀ, ਮਾਨਸੀ 84 ਫ਼ੀਸਦੀ, ਕਸ਼ਿਸ਼ ਨੇ 80 ਫ਼ੀਸਦੀ, ਟਵਿੰਕਲ 78 ਫ਼ੀਸਦੀ ਤੋਂ ਉੱਪਰ, ਕਿਰਨਜੋਤ ਕੌਰ 73 ਫ਼ੀਸਦੀ ਤੋਂ ਉੱਪਰ ਅੰਕ ਹਾਸਿਲ ਕਰ ਕੇ ਪਾਸ ਹੋਏ। ਇਸ ਮੌਕੇ ਪ੍ਰਿੰਸੀਪਲ ਹਰਵਿੰਦਰ ਕੌਰ ਖੇੜਾ, ਚੇਅਰਮੈਨ ਐਡਵੋਕੇਟ ਕਰਨ ਸ਼ਰਮਾ, ਡਾਇਰੈਕਟਰ ਅਸ਼ੋਕ ਸ਼ਰਮਾ ਨੇ ਵਿਦਿਆਰਥੀਆਂ ਨੂੰ ਵਧਾਈਆਂ ਦਿੱਤੀਆਂ ਅਤੇ ਭਵਿੱਖ ਵਿਚ ਹੋਰ ਤਰੱਕੀ ਕਰਨ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਇਸ ਦਾ ਸਿਹਰਾ ਵਿਦਿਆਰਥੀਆ ਦੀ ਸਖ਼ਤ ਮਿਹਨਤ ਅਤੇ ਸਟਾਫ਼ ਮੈਂਬਰਾਂ ਦੀ ਮਿਹਨਤ ਨੂੰ ਜਾਂਦਾ ਹੈ।
ਸਪਰਿੰਗ ਫ਼ੀਲਡ ਸਕੂਲ ਦਾ 12ਵੀਂ ਦਾ ਸਾਲਾਨਾ ਨਤੀਜਾ ਸ਼ਾਨਦਾਰ ਰਿਹਾ
ਬਾਘਾ ਪੁਰਾਣਾ, (ਬਲਰਾਜ ਸਿੰਗਲਾ)-ਇਲਾਕੇ ਦੀ ਸ਼ਾਨਦਾਰ ਸੰਸਥਾ ਸਪਰਿੰਗ ਫ਼ੀਲਡ ਕਾਨਵੈਂਟ ਸਕੂਲ ਬਾਘਾ ਪੁਰਾਣਾ ਦਾ ਬਾਰ੍ਹਵੀਂ ਦਾ ਸੀ.ਬੀ.ਐਸ.ਈ. ਦਾ ਨਤੀਜਾ ਹਮੇਸ਼ਾ ਦੀ ਤਰ੍ਹਾਂ ਬਹੁਤ ਹੀ ਸ਼ਾਨਦਾਰ ਰਿਹਾ। ਇਮਤਿਹਾਨ ਵਿਚ 62 ਬੱਚਿਆਂ ਨੇ ਭਾਗ ਲਿਆ ਅਤੇ ਬਹੁਤ ਵਧੀਆ ਪੁਜ਼ੀਸ਼ਨਾਂ ਹਾਸਲ ਕੀਤੀਆਂ। ਮੈਡੀਕਲ, ਨਾਨ ਮੈਡੀਕਲ, ਕਾਮਰਸ ਅਤੇ ਇੰਗਲਿਸ਼ ਵਿਚ ਲਲਿਤ ਬਾਂਸਲ 91, ਹਰਵਿੰਦਰ ਕੌਰ 90, ਸਲੋਨੀ ਜਿੰਦਲ 90, ਗੁਰਲੀਨ ਕੌਰ 89, ਅਮਨਪ੍ਰੀਤ ਸਿੰਘ 86, ਸਮੀਕਸ਼ਾ ਬਾਂਸਲ 86, ਲਖਵਿੰਦਰ ਸਿੰਘ 85, ਲਵਪ੍ਰੀਤ ਸਿੰਘ ਗਿੱਲ 84, ਲਵਦੀਪ ਸਿੰਘ ਆਦੀਵਾਲ 84, ਅਮਨਪ੍ਰੀਤ ਸਿੰਘ 86, ਕਿਰਨਦੀਪ ਪਲਤਾ 80, ਪ੍ਰਸ਼ਾਂਤ ਤਨੇਜਾ 80, ਇੰਗਲਿਸ਼ ਵਿਚ ਹਰਪ੍ਰੀਤ ਸਿੰਘ ਬਰਾੜ ਨੇ 95 ਅਤੇ ਲਲਿਤ ਬਾਂਸਲ ਨੇ 95 ਫ਼ੀਸਦੀ ਅੰਕ ਹਾਸਲ ਕਰ ਕੇ ਸਕੂਲ ਦਾ ਨਾਂਅ ਉੱਚਾ ਕੀਤਾ ਹੈ ਅਤੇ ਮਾਪਿਆਂ ਦਾ ਮਾਣ ਵਧਾਇਆ। ਸਕੂਲ ਚੇਅਰਮੈਨ ਨਰ ਸਿੰਘ ਬਰਾੜ ਅਤੇ ਪ੍ਰਿੰਸੀਪਲ ਬਾਇਜੂ ਵਿਜੇ ਨੇ ਬੱਚਿਆਂ ਨੂੰ ਵਧਾਈ ਦਿੱਤੀ ਅਤੇ ਅਧਿਆਪਕਾਂ ਦਾ ਧੰਨਵਾਦ ਕੀਤਾ ਜਿਨ੍ਹਾਂ ਦੀ ਮਿਹਨਤ ਨਾਲ ਵਧੀਆ ਰਿਜ਼ਲਟ ਆਇਆ ਅਤੇ ਭਵਿੱਖ ਵਿਚ ਹੋਰ ਮਿਹਨਤ ਕਰਵਾਉਣ ਅਤੇ ਸਕੂਲ ਦਾ ਨਾਂਅ ਰੌਸ਼ਨ ਕਰਨ ਦੀਆਂ ਕਾਮਨਾਵਾਂ ਕੀਤੀਆਂ।

ਥਾਣਾ ਨਿਹਾਲ ਸਿੰਘ ਵਾਲਾ ਅੱਗੇ ਜਨਤਕ ਜਥੇਬੰਦੀਆਂ ਵਲੋਂ ਰੋਸ ਧਰਨਾ ਅੱਜ

ਨਿਹਾਲ ਸਿੰਘ ਵਾਲਾ, 26 ਮਈ (ਪਲਵਿੰਦਰ ਸਿੰਘ ਟਿਵਾਣਾ)-ਹਲਕੇ ਅੰਦਰ ਲਗਾਤਾਰ ਵਾਪਰ ਰਹੀਆਂ ਲੁੱਟ-ਖੋਹ ਦੀਆਂ ਘਟਨਾਵਾਂ ਨੰੂ , ਲੁਟੇਰੇ ਗਿਰੋਹਾਂ ਦੇ ਵਧ ਰਹੇ ਹੌਸਲਿਆਂ ਨੂੰ ਨੱਥ ਮਾਰਨ ਲਈ ਮੋਗਾ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਿਖ਼ਲਾਫ਼ ਅੱਜ 27 ਮਈ ਦਿਨ ਐਤਵਾਰ ਨੂੰ ...

ਪੂਰੀ ਖ਼ਬਰ »

ਗਰੀਨ ਵੈਲੀ ਕਾਨਵੈਂਟ ਸਕੂਲ ਦਾ ਬਾਰ੍ਹਵੀਂ ਕਲਾਸ ਦਾ ਨਤੀਜਾ ਸ਼ਾਨਦਾਰ ਰਿਹਾ

ਨਿਹਾਲ ਸਿੰਘ ਵਾਲਾ, 26 ਮਈ (ਪਲਵਿੰਦਰ ਸਿੰਘ ਟਿਵਾਣਾ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਗਰੀਨ ਵੈਲੀ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਮੰਡੀ ਨਿਹਾਲ ਸਿੰਘ ਵਾਲਾ ਦਾ ਬਾਰ੍ਹਵੀਂ ਕਲਾਸ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ | ਸਿਮਰਨਜੀਤ ਕੌਰ ਨੇ 95 ਪ੍ਰਤੀਸ਼ਤ ਅੰਕ ...

ਪੂਰੀ ਖ਼ਬਰ »

ਨੌਜਵਾਨ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ

ਠੱਠੀ ਭਾਈ, 26 ਮਈ (ਜਗਰੂਪ ਸਿੰਘ ਮਠਾੜੂ)-ਇੱਥੋਂ ਨੇੜਲੇ ਥਾਣਾ ਸਮਾਲਸਰ ਅਧੀਨ ਪੈਂਦੇ ਪਿੰਡ ਸੇਖਾ ਖ਼ੁਰਦ ਵਿਖੇ ਆਰਥਿਕ ਤੰਗੀ ਦੇ ਚੱਲਦਿਆਂ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਰਹਿਣ ਵਾਲੇ 26 ਕੁ ਸਾਲਾ ਨੌਜਵਾਨ ਗੁਰਸਿਮਰਨ ਸਿੰਘ ਪੁੱਤਰ ਹਰਫੂਲ ਸਿੰਘ ਵਲੋਂ ਬੀਤੀ ਰਾਤ ਆਪਣੇ ...

ਪੂਰੀ ਖ਼ਬਰ »

ਮੋਗਾ ਪੁਲਿਸ ਨੇ ਅਗਵਾ ਹੋਇਆ ਬੱਚਾ ਕੁਝ ਘੰਟਿਆਂ 'ਚ ਹੀ ਕੀਤਾ ਬਰਾਮਦ

ਮੋਗਾ, 26 ਮਈ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਮੋਗਾ ਪੁਲਿਸ ਨੇ ਉਸ ਸਮੇਂ ਵੱਡੀ ਸਫਲਤਾ ਮਿਲਦੀ ਜਦੋਂ ਬੀਤੇ ਦਿਨ ਕਸਬਾ ਕੋਟ ਈਸੇ ਖਾਂ ਵਿਖੇ 7 ਮਹੀਨਿਆਂ ਦਾ ਬੱਚਾ ਮੱਖਣ ਲਾਲ ਪੁੱਤਰ ਭਗਵਾਨ ਦਾਸ ਵਾਸੀ ਉੱਤਰ ਪ੍ਰਦੇਸ਼ ਜਿਸ ਨੂੰ ਅਗਵਾ ਕਰ ਲਿਆ ਗਿਆ ਸੀ ਅਤੇ ਮੋਗਾ ...

ਪੂਰੀ ਖ਼ਬਰ »

ਕਾਂਗਰਸੀ ਉਮੀਦਵਾਰ ਨੂੰ ਮਿਲ ਰਿਹਾ ਵੋਟਰਾਂ ਦਾ ਭਰਵਾਂ ਹੁੰਗਾਰਾ-ਪਰਮਿੰਦਰ ਕੌਰ ਸਹੋਤਾ

ਭਲੂਰ, 26 ਮਈ (ਬੇਅੰਤ ਗਿੱਲ)-ਵਿਧ ਾਨ ਸਭਾ ਹਲਕਾ ਸ਼ਾਹਕੋਟ ਦੇ ਕਾਂਗਰਸੀ ਉਮੀਦਵਾਰ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਨੂੰ ਵੋਟਰਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਲੋਕ ਕੈਪਟਨ ਅਮਰਿੰਦਰ ਸਿੰਘ ਦੀਆਂ ਨੀਤੀਆਂ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਨ | ਇਹ ਸ਼ਬਦ ...

ਪੂਰੀ ਖ਼ਬਰ »

ਬੇਟੀ ਬਚਾਓ ਬੇਟੀ ਪੜ੍ਹਾਓ ਸਬੰਧੀ ਸਮਾਗਮ

ਨੱਥੂਵਾਲਾ ਗਰਬੀ, 26 ਮਈ (ਸਾਧੂ ਰਾਮ ਲੰਗੇਆਣਾ)-ਉਪ ਮੰਡਲ ਮੈਜਿਸਟਰੇਟ ਬਾਘਾ ਪੁਰਾਣਾ ਦੀ ਯੋਗ ਅਗਵਾਈ ਦੌਰਾਨ ਬੇਟੀ ਬਚਾਓ ਬੇਟੀ ਪੜ੍ਹਾਓ ਮਿਸ਼ਨ ਤਹਿਤ ਪਿੰਡ ਲੰਗੇਆਣਾ ਖ਼ੁਰਦ ਵਿਖੇ ਬੇਬੀ ਹੈਲਥੀ ਸ਼ੋਅ ਪ੍ਰੋਗਰਾਮ ਸੀ.ਡੀ.ਪੀ.ਓ. ਗੁਰਬਿੰਦਰ ਕੌਰ ਰਾਣਾ ਦੀ ਦੇਖ-ਰੇਖ ...

ਪੂਰੀ ਖ਼ਬਰ »

ਰਾਮ ਨਿਵਾਸ ਮਿੱਤਲ ਦੇ ਪਰਿਵਾਰ ਨੇ ਪਹਿਲੀ ਬਰਸੀ ਮਨਾਈ

ਬਾਘਾ ਪੁਰਾਣਾ, 26 ਮਈ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦੇ ਉੱਘੇ ਉਦਯੋਗਪਤੀ ਰਾਮ ਨਿਵਾਸ ਮਿੱਤਲ (ਕਾਕਾ ਰਾਮ) ਜੋ ਪਿਛਲੇ ਵਰ੍ਹੇ ਸਵਰਗ ਸੁਧਾਰ ਗਏ ਸਨ, ਦੀ ਪਹਿਲੀ ਬਰਸੀ ਮਿੱਤਲ ਪਰਿਵਾਰ ਵਲੋਂ ਮਨਾਈ ਗਈ | ਬਰਸੀ ਮੌਕੇ ਮਿੱਤਲ ਪਰਿਵਾਰ ਵਲੋਂ ਸੰਗਤਾਂ ਲਈ ਠੰਢੇ ਮਿੱਠੇ ਜਲ ...

ਪੂਰੀ ਖ਼ਬਰ »

ਪਿੰਡ ਔਗੜ ਦੇ ਧਾਰਮਿਕ ਅਸਥਾਨ ਵਿਖੇ ਸਾਲਾਨਾ ਸਭਿਆਚਾਰਕ ਮੇਲਾ ਕਰਵਾਇਆ

ਕੋਟ ਈਸੇ ਖਾਂ, 26 ਮਈ (ਯਸ਼ਪਾਲ ਗੁਲਾਟੀ)-ਪਿੰਡ ਔਗੜ ਦੇ ਫ਼ੱਕਰ ਬਾਬ ਲਾਉਲਾ ਦੀ ਯਾਦ ਵਿਚ ਸਾਲਾਨਾ ਸਭਿਆਚਾਰਕ ਮੇਲਾ ਇਸ ਧਾਰਮਿਕ ਅਸਥਾਨ ਵਿਖੇ ਸਮੂਹ ਸੰਗਤਾਂ, ਗਰਾਮ ਪੰਚਾਇਤ ਵਲੋਂ ਸ਼ਰਧਾ ਉਤਸ਼ਾਹ ਪੂਰਵਕ ਕਰਵਾਇਆ ਗਿਆ | ਅਸਥਾਨ ਵਿਖੇ ਸੰਗਤਾਂ ਵਲੋਂ ਚਾਦਰ ਅਤੇ ਝੰਡਾ ...

ਪੂਰੀ ਖ਼ਬਰ »

ਫਿਲਫੌਟ ਸੰਸਥਾ ਦੇ ਵਿਦਿਆਰਥੀਆਂ ਨੇ ਬਾਰ੍ਹਵੀਂ ਦੇ ਨਤੀਜਿਆਂ 'ਚ ਮਾਰੀ ਬਾਜ਼ੀ

ਮੋਗਾ, 26 ਮਈ (ਸੁਰਿੰਦਰਪਾਲ ਸਿੰਘ)-ਐਲਾਨੇ ਬਾਰ੍ਹਵੀਂ ਜਮਾਤ ਦੇ ਨਤੀਜੇ ਵਿਚ ਮੋਗੇ ਦੀ ਨਾਮਵਰ ਸੰਸਥਾ ਫਿਲਫੌਟ ਦੇ ਵਿਦਿਆਰਥੀਆਂ ਨੇ ਜ਼ਿਲੇ੍ਹ 'ਚ ਉੱਚ ਪੁਜ਼ੀਸ਼ਨਾਂ ਹਾਸਿਲ ਕੀਤੀਆਂ¢ ਜਿਸ ਵਿਚ ਸ਼ੁਭਮ ਅਰੋੜਾ ਨੇ 96 ਫ਼ੀਸਦੀ, ਅਦਿੱਤਿਆ ਨੇ 95.2 ਫ਼ੀਸਦੀ, ਅਭੀਨਵ ਅਗਰਵਾਲ ...

ਪੂਰੀ ਖ਼ਬਰ »

ਏ.ਡੀ.ਸੀ. ਦੀ ਅਗਵਾਈ ਹੇਠ ਨਸ਼ਿਆਂ ਵਿਰੁੱਧ ਚੇਤਨ ਕਰਨ ਲਈ ਕੀਤਾ ਗਿਆ ਸੈਮੀਨਾਰ

ਬਾਘਾ ਪੁਰਾਣਾ, 26 ਮਈ (ਬਲਰਾਜ ਸਿੰਗਲਾ)-ਸਰਕਾਰ ਵਲੋਂ ਨਸ਼ਿਆਂ ਦੇ ਖ਼ਾਤਮੇ ਲਈ ਵਿੱਢੀ ਮੁਹਿੰਮ ਅਤੇ ਮਾਨਯੋਗ ਚੋਣ ਕਮਿਸ਼ਨ ਵਲੋਂ 18-19 ਸਾਲ ਤੱਕ ਦੇ ਵੋਟਰਾਂ ਨੂੰ ਵੋਟ ਬਣਾਉਣ ਲਈ ਸੱਦਾ ਦੇਣ ਲਈ ਇਕ ਸੈਮੀਨਾਰ ਦਾ ਆਯੋਜਨ ਸਥਾਨਕ ਨਗਰ ਕੌਾਸਲ ਕੰਪਲੈਕਸ ਵਿਖੇ ਕਾਰਜ ਸਾਧਕ ...

ਪੂਰੀ ਖ਼ਬਰ »

ਆਲ ਲੇਡੀਜ਼ ਲੀਗ ਮੋਗਾ ਨੇ ਮੰਦਬੁੱਧੀ ਬੱਚਿਆਂ ਦੀਆਂ ਮਾਵਾਂ ਨੂੰ ਕੀਤਾ ਸਨਮਾਨਿਤ

ਮੋਗਾ, 26 ਮਈ (ਸੁਰਿੰਦਰਪਾਲ ਸਿੰਘ)-ਆਲ ਲੇਡੀਜ਼ ਲੀਗ ਮੋਗਾ ਵਲੋਂ ਮਾਂ ਦਿਵਸ ਨੂੰ ਸਮਰਪਿਤ ਆਈ.ਐਮ.ਏ. ਹਾਲ ਮੋਗਾ ਵਿਖੇ ਇੱਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ ਜਿਸ ਵਿਚ ਆਲ ਲੇਡੀਜ਼ ਮੋਗਾ ਦੇ ਚੇਅਰਪਰਸਨ ਭਵਦੀਪ ਸਿਲਕੀ ਕੋਹਲੀ ਡਾਇਰੈਕਟਰ ਕੋਹਲੀ ਸਟਾਰ ਇੰਸਟੀਚਿਊਟ ਅਤੇ ...

ਪੂਰੀ ਖ਼ਬਰ »

ਗੋਡਿਆਂ ਦੇ ਇਲਾਜ 'ਚ ਨਾਰਾਇਣੀ ਆਰਥੋਕਿੱਟ ਵਰਦਾਨ ਬਣੀ-ਸਿੱਧੂ

ਜਲੰਧਰ, 26 ਮਈ (ਸਟਾਫ ਰਿਪੋਰਟਰ)-ਦੇਸ਼ ਦੇ ਪ੍ਰਸਿੱਧ ਨਾਰਾਇਣੀ ਆਯੁਰਵੈਦਿਕ ਗਰੁੱਪ ਨੇ ਪੁਰਾਤਨ ਜਾਣਕਾਰੀ ਅਤੇ ਵਿਗਿਆਨਿਕ ਤਰੀਕੇ ਨਾਲ ਆਯੁਰਵੈਦਿਕ ਫਾਰਮੂਲੇ ਨਾਲ ਤਿਆਰ ਕੀਤੀ ਨਾਰਾਇਣੀ ਆਰਥੋਕਿੱਟ ਗੋਡਿਆਂ ਦੇ ਦਰਦਾਂ ਨੂੰ ਦਿਨਾਂ 'ਚ ਠੀਕ ਕਰਨ ਦੀ ਸਮਰੱਥਾ ...

ਪੂਰੀ ਖ਼ਬਰ »

ਲੈਕ: ਸਾਧੂ ਸਿੰਘ ਸੰਗਤਪੁਰਾ ਦੇ ਨੌਜਵਾਨ ਬੇਟੇ ਦੀ ਮੌਤ

ਬਾਘਾ ਪੁਰਾਣਾ, 26 ਮਈ (ਬਲਰਾਜ ਸਿੰਗਲਾ)-ਰਿਟਾਇਰ ਲੈਕਚਰਾਰ ਸਾਧੂ ਸਿੰਘ ਬਰਾੜ ਸੰਗਤਪੁਰਾ ਨੂੰ ਉਸ ਵੇਲੇ ਜ਼ਬਰਦਸਤ ਗਹਿਰਾ ਸਦਮਾ ਪੁੱਜਿਆ ਜਦੋਂ ਉਨ੍ਹਾਂ ਦੇ ਨੌਜਵਾਨ ਸਪੁੱਤਰ ਪੁਸ਼ਪਿੰਦਰ ਸਿੰਘ ਬਰਾੜ (37 ਸਾਲ) ਦਾ ਵਿਨੀਪੈਗ (ਕੈਨੇਡਾ) ਵਿਖੇ ਸੰਖੇਪ ਜਿਹੀ ਬਿਮਾਰੀ ...

ਪੂਰੀ ਖ਼ਬਰ »

ਝੋਨੇ ਦੀ ਲਵਾਈ 20 ਤੋਂ ਪਹਿਲਾਂ ਨਾ ਕੀਤੀ ਜਾਵੇ-ਡਾ: ਹਰਿੰਦਰਜੀਤ ਸਿੰਘ

ਮੋਗਾ, 26 ਮਈ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਝੋਨੇ ਦੀ ਬਿਜਾਈ ਪਿਛਲੇ ਸਾਲਾਂ ਦੇ ਮੁਕਾਬਲੇ 15 ਜੂਨ ਦੀ ਬਜਾਏ 20 ਜੂਨ ਤੋਂ ਪਹਿਲਾਂ ਨਾ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ | ਜਿਸ ਕਾਰਨ ਆਉਂਦੇ ਸਾਉਣੀ ਦੇ ਸੀਜ਼ਨ ਦੌਰਾਨ ਝੋਨੇ ਦੀ ਲਵਾਈ 20 ਜੂਨ ਤੋਂ ਸ਼ੁਰੂ ...

ਪੂਰੀ ਖ਼ਬਰ »

ਪੈਟਰੋਲ-ਡੀਜ਼ਲ ਦੀਆਂ ਅਸਮਾਨ ਛੰੂਹਦੀਆਂ ਕੀਮਤਾਂ ਨੂੰ ਲੈ ਕੇ ਇੰਟਕ ਵਰਕਰਾਂ ਨੇ ਕੀਤਾ ਘੜਾ ਭੰਨ ਮੁਜ਼ਾਹਰਾ

ਮੋਗਾ, 26 ਮਈ (ਜਸਪਾਲ ਸਿੰਘ ਬੱਬੀ)-ਪ੍ਰਤਾਪ ਚੌਾਕ ਮੋਗਾ ਵਿਖੇ ਦਿਨੋਂ-ਦਿਨ ਵਧ ਰਹੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਇੰਟਕ ਵਰਕਰਾਂ ਨੇ ਜ਼ਿਲ੍ਹਾ ਇੰਟਕ ਪ੍ਰਧਾਨ ਐਡਵੋਕੇਟ ਵਿਜੇ ਧੀਰ ਅਤੇ ਪ੍ਰਦੇਸ਼ ਇੰਟਕ ਜਨਰਲ ਸਕੱਤਰ ਦਵਿੰਦਰ ਸਿੰਘ ਜੋੜਾ ਦੀ ਅਗਵਾਈ ...

ਪੂਰੀ ਖ਼ਬਰ »

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨੇ ਲੋਕਾਂ ਦਾ ਕਚੂੰਮਰ ਕੱਢਿਆ-ਵਿਜੇ ਧੀਰ ਪੈਟਰੋਲ-ਡੀਜ਼ਲ ਦੀਆਂ ਅਸਮਾਨ ਛੰੂਹਦੀਆਂ ਕੀਮਤਾਂ ਨੂੰ ਲੈ ਕੇ ਇੰਟਕ ਵਰਕਰਾਂ ਨੇ ਕੀਤਾ ਘੜਾ ਭੰਨ ਮੁਜ਼ਾਹਰਾ

ਮੋਗਾ, 26 ਮਈ (ਜਸਪਾਲ ਸਿੰਘ ਬੱਬੀ)-ਪ੍ਰਤਾਪ ਚੌਾਕ ਮੋਗਾ ਵਿਖੇ ਦਿਨੋਂ-ਦਿਨ ਵਧ ਰਹੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਇੰਟਕ ਵਰਕਰਾਂ ਨੇ ਜ਼ਿਲ੍ਹਾ ਇੰਟਕ ਪ੍ਰਧਾਨ ਐਡਵੋਕੇਟ ਵਿਜੇ ਧੀਰ ਅਤੇ ਪ੍ਰਦੇਸ਼ ਇੰਟਕ ਜਨਰਲ ਸਕੱਤਰ ਦਵਿੰਦਰ ਸਿੰਘ ਜੋੜਾ ਦੀ ਅਗਵਾਈ ...

ਪੂਰੀ ਖ਼ਬਰ »

ਚੋਰੀ ਦੇ 21 ਮੋਟਰਸਾਈਕਲਾਂ ਸਮੇਤ 4 ਕਾਬੂ

ਮੋਗਾ, 26 ਮਈ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਜ਼ਿਲ੍ਹਾ ਪੁਲਿਸ ਮੁਖੀ ਰਾਜਜੀਤ ਸਿੰਘ ਹੁੰਦਲ ਵਲੋਂ ਸ਼ਰਾਰਤੀ ਅਨਸਰਾਂ ਅਤੇ ਨਸ਼ਾ ਤਸਕਰਾਂ ਨੂੰ ਠੱਲ੍ਹ ਪਾਉਣ ਲਈ ਵਿੱਢੀ ਮੁਹਿੰਮ ਤਹਿਤ ਡੀ.ਐਸ.ਪੀ. ਸਿਟੀ ਕੇਸਰ ਸਿੰਘ ਦੀ ਅਗਵਾਈ ਵਿਚ ਥਾਣਾ ਸਿਟੀ ਇੱਕ ਦੇ ਮੁੱਖ ...

ਪੂਰੀ ਖ਼ਬਰ »

ਮੈਕਰੋ ਗਲੋਬਲ ਦੇ ਵਿਦਿਆਰਥੀਆਂ ਨੇ ਆਈਲਟਸ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ-ਡੱਲਾ

ਮੋਗਾ, 26 ਮਈ (ਸੁਰਿੰਦਰਪਾਲ ਸਿੰਘ)-ਮੈਕਰੋ ਗਲੋਬਲ ਮੋਗਾ ਆਪਣੀਆਂ ਆਈਲਟਸ ਅਤੇ ਵੀਜ਼ਾ ਸਬੰਧੀ ਸੇਵਾਵਾਂ ਨਾਲ ਮੰਨੀ ਪ੍ਰਮੰਨੀ ਸੰਸਥਾ ਬਣ ਚੁੱਕੀ ਹੈ | ਮੈਕਰੋ ਗਲੋਬਲ ਮੋਗਾ ਵਿਚ ਆਈਲਟਸ ਦੀ ਤਿਆਰੀ ਆਧੁਨਿਕ ਤਰੀਕੇ ਨਾਲ ਕਰਾਈ ਜਾਂਦੀ ਹੈ | ਕਮਜ਼ੋਰ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

ਇੱਕੋ ਰਾਤ ਤਿੰਨ ਟਰਾਂਸਫ਼ਾਰਮਰ ਚੋਰੀ

ਨੱਥੂਵਾਲਾ ਗਰਬੀ, 26 ਮਈ (ਸਾਧੂ ਰਾਮ ਲੰਗੇਆਣਾ)-ਅਣਪਛਾਤੇ ਸਰਗਰਮ ਚੋਰ ਗਰੋਹ ਵਲੋਂ ਨੇੜਲੇ ਪਿੰਡ ਲੰਗੇਆਣਾ ਪੁਰਾਣਾ ਦੇ ਵਾਸੀ ਕਿਸਾਨ ਅਮਨਪ੍ਰੀਤ ਸਿੰਘ ਪੁੱਤਰ ਜਸਵਿੰਦਰ ਸਿੰਘ, ਮੇਜਰ ਸਿੰਘ ਪੁੱਤਰ ਮਹਿੰਦਰ ਸਿੰਘ ਅਤੇ ਸਤਨਾਮ ਸਿੰਘ ਪੁੱਤਰ ਸੁਖਮੰਦਰ ਸਿੰਘ ਦੇ ...

ਪੂਰੀ ਖ਼ਬਰ »

ਦੋਸ਼ੀਆਂ ਕੋਲੋਂ ਨਸ਼ੀਲਾ ਪਾਊਡਰ ਵੀ ਬਰਾਮਦ ਚੋਰੀ ਦੇ 21 ਮੋਟਰਸਾਈਕਲਾਂ ਸਮੇਤ 4 ਕਾਬੂ

ਮੋਗਾ, 26 ਮਈ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਜ਼ਿਲ੍ਹਾ ਪੁਲਿਸ ਮੁਖੀ ਰਾਜਜੀਤ ਸਿੰਘ ਹੁੰਦਲ ਵਲੋਂ ਸ਼ਰਾਰਤੀ ਅਨਸਰਾਂ ਅਤੇ ਨਸ਼ਾ ਤਸਕਰਾਂ ਨੂੰ ਠੱਲ੍ਹ ਪਾਉਣ ਲਈ ਵਿੱਢੀ ਮੁਹਿੰਮ ਤਹਿਤ ਡੀ.ਐਸ.ਪੀ. ਸਿਟੀ ਕੇਸਰ ਸਿੰਘ ਦੀ ਅਗਵਾਈ ਵਿਚ ਥਾਣਾ ਸਿਟੀ ਇੱਕ ਦੇ ਮੁੱਖ ...

ਪੂਰੀ ਖ਼ਬਰ »

ਆਈ. ਐਸ. ਐਫ. ਕਾਲਜ ਆਫ਼ ਫਾਰਮੇਸੀ 'ਚ ਦੋ ਰੋਜ਼ਾ ਵਰਕਸ਼ਾਪ ਸ਼ੁਰੂ

ਮੋਗਾ, 26 ਮਈ (ਸੁਰਿੰਦਰਪਾਲ ਸਿੰਘ)-ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਵਿਖੇ ਦੋ ਰੋਜ਼ਾ ਵਰਕਸ਼ਾਪ ਸ਼ੁਰੂ ਹੋਈ | ਵਰਕਸ਼ਾਪ ਦੇ ਪਹਿਲੇ ਦਿਨ ਪ੍ਰੋ. ਵਾਈ.ਕੇ. ਗੁਪਤਾ ਡੀਨ ਐਾਡ ਹੈੱਡ ਡਿਪਾਰਟਮੈਂਟ ਆਫ਼ ਫਾਰਮਾਕੋਲੋਜੀ ਐਮਸ ਨਵੀਂ ਦਿੱਲੀ ਵਲੋਂ ਆਈਡੈਂਟੀਫਾਈਡ ਰਿਸਰਚ ਟੌਪਕ ...

ਪੂਰੀ ਖ਼ਬਰ »

ਦੋ ਵੱਖ ਵੱਖ ਥਾਵਾਂ ਤੋਂ 43 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਪੰਜ ਕਾਬੂ

ਅਜੀਤਵਾਲ, 26 ਮਈ (ਸ਼ਮਸ਼ੇਰ ਸਿੰਘ ਗਾਲਿਬ)-ਅਜੀਤਵਾਲ ਥਾਣੇ ਅਧੀਨ ਦੋ ਵੱਖ ਵੱਖ ਥਾਵਾਂ ਤੋਂ 45 ਪੇਟੀਆਂ ਨਜਾਇਜ਼ ਸ਼ਰਾਬ ਸਮੇਤ ਪੰਜ ਜਣਿਆਂ ਨੂੰ ਪੁਲਿਸ ਨੇ ਕਾਬੂ ਕੀਤਾ ਹੈ | ਜਿਨ੍ਹਾਂ ਵਿਰੁੱਧ ਥਾਣਾ ਅਜੀਤਵਾਲ ਵਿਖੇ ਐਕਸਾਈਜ਼ ਐਕਟ ਅਧੀਨ ਮੁਕੱਦਮਾ ਦਰਜ ਕੀਤਾ ਗਿਆ ਹੈ ...

ਪੂਰੀ ਖ਼ਬਰ »

ਪ੍ਰਦੀਪ ਗਰਗ ਸਰਬ ਸੰਮਤੀ ਨਾਲ ਲਾਇਨਜ਼ ਕਲੱਬ ਦੇ ਪ੍ਰਧਾਨ ਬਣੇ

ਨਿਹਾਲ ਸਿੰਘ ਵਾਲਾ, 26 ਮਈ (ਪਲਵਿੰਦਰ ਸਿੰਘ ਟਿਵਾਣਾ)-ਲਾਇਨਜ਼ ਕਲੱਬ ਮੰਡੀ ਨਿਹਾਲ ਸਿੰਘ ਵਾਲਾ ਦੀ ਜਰਨਲ ਬਾਡੀ ਦੀ ਮੀਟਿੰਗ ਲਾਇਨ ਭਵਨ ਨਿਹਾਲ ਸਿੰਘ ਵਾਲਾ ਵਿਖੇ ਪ੍ਰਧਾਨ ਰੂਪ ਲਾਲ ਮਿੱਤਲ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਨਵੇਂ ਸਾਲ ਲਈ ਕੰਮ ਕਰਨ ਵਾਲੀ ਟੀਮ ਦਾ ...

ਪੂਰੀ ਖ਼ਬਰ »

ਵਧ ਰਹੀਆਂ ਤੇਲ ਦੀਆ ਕੀਮਤਾਂ ਨੂੰ ਲੈ ਕੇ ਯੂਥ ਕਾਂਗਰਸ ਨੇ ਫੂਕਿਆ ਕੇਂਦਰ ਸਰਕਾਰ ਦਾ ਪੁਤਲਾ

ਧਰਮਕੋਟ, 26 ਮਈ (ਹਰਮਨਦੀਪ ਸਿੰਘ)-ਯੂਥ ਕਾਂਗਰਸ ਵਲੋਂ ਡੀਜ਼ਲ ਅਤੇ ਪੈਟਰੋਲ ਦੀਆਂ ਵਧ ਰਹੀਆਂ ਕੀਮਤਾਂ ਦੇ ਿਖ਼ਲਾਫ਼ ਅੱਜ ਧਰਮਕੋਟ ਵਿਖੇ ਕੇਂਦਰ ਦੀ ਮੋਦੀ ਸਰਕਾਰ ਿਖ਼ਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ ਅਤੇ ਪੁਤਲਾ ਫੂਕਿਆ ਗਿਆ | ਇਸ ਦੌਰਾਨ ਚੋਣਵੇਂ ਪੱਤਰਕਾਰਾਂ ...

ਪੂਰੀ ਖ਼ਬਰ »

ਦਲੀਪ ਬਿਲਡਰ ਦੇ ਸੀਨੀਅਰ ਇਲੈਕਟ੍ਰੀਸ਼ਨ ਦੀ ਸੜਕ ਹਾਦਸੇ 'ਚ ਮੌਤ

ਮੋਗਾ, 26 ਮਈ (ਗੁਰਤੇਜ ਸਿੰਘ)-ਅੱਜ ਹੋਏ ਇਕ ਸੜਕ ਹਾਦਸੇ 'ਚ ਜਲੰਧਰ ਤੋਂ ਬਰਨਾਲਾ ਹਾਈਵੇ ਪੁਲ ਤੇ ਚਾਰ ਮਾਰਗੀ ਰਾਸਤਾ ਬਣਾ ਰਹੀ ਦਲੀਪ ਬਿਲਡਰਜ਼ ਦੇ ਸੀਨੀਅਰ ਇਲੈਕਟ੍ਰੀਸ਼ਨ ਦੀ ਮੌਤ ਹੋ ਜਾਣ ਦਾ ਪਤਾ ਲੱਗਾ ਹੈ | ਜਾਣਕਾਰੀ ਅਨੁਸਾਰ ਯਾਦ ਅਹਿਮਦ ਉਮਰ 35 ਸਾਲ ਪੁੱਤਰ ...

ਪੂਰੀ ਖ਼ਬਰ »

ਚਾਰ ਜੂਨ ਦੀ ਮੋਗਾ ਰੈਲੀ 'ਚ ਵਰਕਰ ਵੱਡੀ ਗਿਣਤੀ ਵਿਚ ਸ਼ਾਮਿਲ ਹੋਣਗੇ-ਚਿੰਡਾਲੀਆ

ਮੋਗਾ, 26 ਮਈ (ਸ਼ਿੰਦਰ ਸਿੰਘ ਭੁਪਾਲ)-ਮਿਡ-ਡੇ-ਮੀਲ ਕੁੱਕ ਯੂਨੀਅਨ ਜ਼ਿਲ੍ਹਾ ਮੋਗਾ ਦੇ ਬਲਾਕਾਂ ਦੀਆਂ ਮੀਟਿੰਗਾਂ 27 ਮਈ ਐਤਵਾਰ ਸਵੇਰੇ 9 ਵਜੇ ਤੋਂ ਦੁਪਹਿਰ 12 ਵਜੇ ਤੱਕ ਵੱਖ-ਵੱਖ ਸਕੂਲਾਂ ਅਤੇ ਬਲਾਕਾਂ ਵਿਚ ਹੋ ਰਹੀਆਂ ਹਨ | ਇਹ ਮੀਟਿੰਗਾਂ 4 ਜੂਨ ਦੀ ਰੈਲੀ ਦੀ ਤਿਆਰੀ ਹਿਤ ...

ਪੂਰੀ ਖ਼ਬਰ »

ਦਸਮੇਸ਼ ਗੁਰਮਤਿ ਪ੍ਰਚਾਰ ਲਹਿਰ ਵਲੋਂ ਸਿੱਖੀ ਦੇ ਪ੍ਰਚਾਰ ਲਈ ਸਕੂਲਾਂ 'ਚ ਕੈਂਪ ਦੀ ਸ਼ੁਰੂਆਤ

ਫ਼ਤਿਹਗੜ੍ਹ ਪੰਜਤੂਰ, 26 ਮਈ (ਜਸਵਿੰਦਰ ਸਿੰਘ)-ਸਥਾਨਕ ਕਸਬੇ ਅੰਦਰ ਬਣੀ ਦਸਮੇਸ਼ ਗੁਰਮਤਿ ਪ੍ਰਚਾਰ ਲਹਿਰ ਇਲਾਕਾ ਫ਼ਤਿਹਗੜ੍ਹ ਪੰਜਤੂਰ ਜਿੱਥੇ ਧਾਰਮਿਕ ਸਮਾਗਮਾਂ ਦੇ ਨਾਲ ਸਮਾਜਿਕ ਕੰਮਾਂ ਨੂੰ ਮੁੱਖ ਰੱਖਦੀ ਹੋਈ ਸਿੱਖੀ ਦੇ ਪ੍ਰਚਾਰ ਤੇ ਪਸਾਰ ਵਿਚ ਵਾਧਾ ਕਰਦੀ ਹੋਈ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX