ਤਾਜਾ ਖ਼ਬਰਾਂ


ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਜੇਲ੍ਹ 'ਚ ਮਿਲਣ ਪਹੁੰਚੇ ਗਿਆਨੀ ਗੁਰਬਚਨ ਸਿੰਘ
. . .  52 minutes ago
ਪਟਿਆਲਾ, 20 ਅਗਸਤ- ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਮਾਮਲੇ 'ਚ ਪਟਿਆਲਾ ਜੇਲ੍ਹ ਵਿਚ ਸਜ਼ਾ ਕੱਟ ਰਹੇ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਪਟਿਆਲਾ ਜੇਲ੍ਹ 'ਚ ਮਿਲਣ ਪਹੁੰਚੇ ...
ਜੰਮੂ-ਕਸ਼ਮੀਰ ਦੇ ਲੋਕਾਂ ਲਈ ਮਹਾਨ ਸ਼ਖ਼ਸੀਅਤ ਸਨ ਵਾਜਪਾਈ ਜੀ- ਮਹਿਬੂਬਾ ਮੁਫ਼ਤੀ
. . .  about 1 hour ago
ਬਰਮਿੰਘਮ ਵਿਖੇ ਮਨਾਈ ਗਈ ਭਾਰਤੀ ਸੁਤੰਤਰਤਾ ਦਿਵਸ ਦੀ 71ਵੀਂ ਵਰ੍ਹੇਗੰਢ
. . .  about 1 hour ago
ਬਰਮਿੰਘਮ,20 ਅਗਸਤ - ਇੰਗਲੈਂਡ ਦੇ ਬਰਮਿੰਘਮ 'ਚ ਕੌਂਸਲੇਟ ਜਨਰਲ ਆਫ਼ ਇੰਡੀਆ ਵੱਲੋਂ ਭਾਰਤੀ ਸੁਤੰਤਰਤਾ ਦਿਵਸ ਦੀ 71ਵੀਂ ਵਰ੍ਹੇਗੰਢ ਮੌਕੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਭਾਰਤੀ ਕੌਂਸਲ ਜਨਰਲ ਡਾ: ਅਮਨ ਪੁਰੀ ਨੇ ਤਿਰੰਗਾ ਲਹਿਰਾਇਆ। ...
ਆਂਧਰਾ ਪ੍ਰਦੇਸ਼ ਦੇ ਸਰਕਾਰੀ ਮੁਲਾਜ਼ਮਾਂ ਨੇ ਕੇਰਲ ਲਈ 20 ਕਰੋੜ ਦੀ ਕੀਤੀ ਆਰਥਿਕ ਸਹਾਇਤਾ
. . .  about 1 hour ago
ਅਮਰਾਵਤੀ, 20 ਅਗਸਤ- ਆਂਧਰਾ ਪ੍ਰਦੇਸ਼ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਹੜ੍ਹ ਪ੍ਰਭਾਵਿਤ ਕੇਰਲ ਦੇ ਪੀੜਤਾਂ ਲਈ 20 ਕਰੋੜ ਰੁਪਏ ਦੀ ਆਰਥਿਕ ਸਹਾਇਤਾ ਐਲਾਨ ਕੀਤਾ ਹੈ। ਰਾਜ ਸਰਕਾਰ ਦੇ ਸਰਕਾਰੀ ਕਰਮਚਾਰੀ, ਅਧਿਆਪਕ ਅਤੇ ਪੈਨਸ਼ਨਰ ਆਪਣੀ...
ਭਾਰਤ ਬਨਾਮ ਇੰਗਲੈਂਡ ਤੀਜਾ ਟੈੱਸਟ ਮੈਚ : ਭਾਰਤ ਨੂੰ ਹੁਣ ਤੱਕ 364 ਦੌੜਾਂ ਦੀ ਲੀਡ, 195/2
. . .  about 2 hours ago
ਵਿਨੇਸ਼ ਫੋਗਾਟ ਦੀ ਜਿੱਤ ਨਾਲ ਏਸ਼ੀਅਨ ਖੇਡਾਂ 'ਚੋਂ ਭਾਰਤ ਨੂੰ ਮਿਲਿਆ ਦੂਜਾ ਸੋਨ ਤਗਮਾ
. . .  about 2 hours ago
ਏਸ਼ੀਅਨ ਖੇਡਾਂ 2018 : ਭਾਰਤੀ ਮਹਿਲਾ ਪਹਿਲਵਾਨ ਵਿਨੇਸ਼ ਫੋਗਾਟ ਨੇ ਜਿੱਤਿਆ ਸੋਨ ਤਗਮਾ
. . .  about 2 hours ago
ਅਟਲ ਜੀ ਤੋਂ ਸਾਨੂੰ ਬਹੁਤ ਕੁੱਝ ਸਿੱਖਣ ਨੂੰ ਮਿਲਿਆ - ਅਡਵਾਨੀ
. . .  about 3 hours ago
ਬਾਗ਼ੀ ਧੜੇ ਨੇ ਖਹਿਰਾ ਨੂੰ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦਾ ਥਾਪਿਆ ਐਕਟਿੰਗ ਪ੍ਰਧਾਨ
. . .  about 3 hours ago
ਚੰਡੀਗੜ੍ਹ, 20 ਅਗਸਤ- ਆਮ ਆਦਮੀ ਪਾਰਟੀ ਦੇ ਬਾਗ਼ੀ ਧੜੇ ਨੇ ਅੱਜ ਬਗ਼ਾਵਤ ਦਾ ਇੱਕ ਹੋਰ ਕਦਮ ਚੁੱਕਦਿਆਂ ਸੁਖਪਾਲ ਸਿੰਘ ਖਹਿਰਾ ਨੂੰ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦਾ ਐਕਟਿੰਗ ਪ੍ਰਧਾਨ ਥਾਪ ਦਿੱਤਾ । ਇਸ ਧੜੇ ਵੱਲੋਂ ਬਣਾਈ ਰਾਜਸੀ ਮਾਮਲਿਆਂ ਦੀ...
ਸ਼ਿਵ ਸੈਨਾ ਦਾ ਜ਼ਿਲ੍ਹਾ ਪ੍ਰਧਾਨ ਤੇ ਉਸ ਦਾ ਸਾਥੀ ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ
. . .  about 3 hours ago
ਜੈਤੋ, 20 ਅਗਸਤ(ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਸਥਾਨਕ ਪੁਲਿਸ ਵੱਲੋਂ ਸ਼ਿਵ ਸੈਨਾ ਦੇ ਜ਼ਿਲ੍ਹਾ ਪ੍ਰਧਾਨ ਤੇ ਉਸ ਦੇ ਸਾਥੀ ਨੂੰ 550 ਨਸ਼ੀਲੀਆਂ ਗੋਲੀਆਂ, 22 ਹਜ਼ਾਰ ਨਕਦ ਅਤੇ ਮੋਟਰਸਾਈਕਲ ਸਮੇਤ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਸੀ.ਆਈ.ਏ...
ਕਸ਼ਮੀਰ 'ਤੇ ਅਟਲ ਜੀ ਨੇ ਪੇਸ਼ ਕੀਤਾ ਵੱਖਰਾ ਨਜ਼ਰੀਆ - ਮੋਦੀ
. . .  about 3 hours ago
ਵਾਜਪਾਈ ਜੀ ਨੇ ਆਪਣੀ ਜ਼ਿੰਦਗੀ ਲੋਕਤੰਤਰ ਨੂੰ ਕਰ ਦਿੱਤੀ ਸਮਰਪਿਤ- ਮੋਦੀ
. . .  about 3 hours ago
ਅਸਾਮ ਸਰਕਾਰ ਨੇ ਹੜ੍ਹ ਪ੍ਰਭਾਵਿਤ ਕੇਰਲ ਲਈ 3 ਕਰੋੜ ਦੀ ਵਿੱਤੀ ਸਹਾਇਤਾ ਦੇਣ ਦਾ ਕੀਤਾ ਐਲਾਨ
. . .  about 3 hours ago
ਦਿਸਪੁਰ, 20 ਅਗਸਤ- ਅਸਾਮ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਕੇਰਲ ਲਈ 3 ਕਰੋੜ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਗਿਆ ਹੈ। ਕੇਰਲ 'ਚ ਆਏ ਭਾਰੀ ਹੜ੍ਹ ਕਾਰਨ ਕਈ ਲੋਕਾਂ ਦੀ ਮੌਤ ਹੋ ਚੁਕੀ ਹੈ। ਇਸ ਸੰਬੰਧੀ ਅਸਾਮ ਦੇ ਮੁੱਖ ਮੰਤਰੀ ਸਰਬਾਨੰਦ ਸੋਨੋਵਾਲ ਨੇ...
ਵਾਜਪਾਈ ਦੀ ਪ੍ਰਾਰਥਨਾ ਸਭਾ 'ਚ ਸ਼ਾਮਲ ਹੋਏ ਯੋਗ ਗੁਰੂ ਰਾਮਦੇਵ ਸਮੇਤ ਕਈ ਮੰਤਰੀ
. . .  about 4 hours ago
ਨਵੀਂ ਦਿੱਲੀ, 20 ਅਗਸਤ - ਸਾਬਕਾ ਪ੍ਰਧਾਨ ਮੰਤਰੀ ਅਤੇ ਭਾਰਤ ਰਤਨ ਸਵ. ਅਟਲ ਬਿਹਾਰੀ ਵਾਜਪਾਈ ਦੀ ਯਾਦ 'ਚ ਆਯੋਜਿਤ ਕੀਤੀ ਗਈ ਪ੍ਰਾਰਥਨਾ ਸਭਾ 'ਚ ਯੋਗ ਗੁਰੂ ਰਾਮਦੇਵ ਅਤੇ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫ਼ਾਰੂਕ ਅਬਦੁੱਲਾ ਸਮੇਤ ਕਈ ਮੰਤਰੀ ਸ਼ਾਮਲ....
ਐਸ.ਜੀ.ਪੀ.ਸੀ. ਵੱਲੋਂ ਕੇਰਲ ਨੂੰ ਭੇਜੀ ਗਈ ਰਾਹਤ ਸਮਗਰੀ
. . .  about 4 hours ago
ਅੰਮ੍ਰਿਤਸਰ, 20 ਅਗਸਤ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਨੇ ਹੜ੍ਹ ਪ੍ਰਭਾਵਿਤ ਕੇਰਲ ਦੇ ਲੋਕਾਂ ਨੂੰ ਰਾਹਤ ਸਮਗਰੀ ਭੇਜੀ ਗਈ ਹੈ। ਇਸ ਦੇ ਨਾਲ ਹੀ ਐਸ.ਜੀ.ਪੀ.ਸੀ. ਵੱਲੋਂ ਦੋ ਰਾਹਤ ਕੈਂਪ ਕੇਰਲ ਨੂੰ ਭੇਜੇ ਗਏ ਹਨ ਜਿਨ੍ਹਾਂ 'ਚੋਂ ਇਕ ਸੜਕ ਆਵਾਜਾਈ...
ਪਾਕਿਸਤਾਨ ਨੇ ਫਿਰ ਕੀਤੀ ਜੰਗਬੰਦੀ ਦੀ ਉਲੰਘਣਾ
. . .  about 5 hours ago
ਏਸ਼ੀਅਨ ਖੇਡਾਂ 2018 : ਭਾਰਤੀ ਨਿਸ਼ਾਨੇਬਾਜ਼ ਲਕਸ਼ ਨੇ ਜਿੱਤਿਆ ਚਾਂਦੀ ਦਾ ਤਗਮਾ
. . .  about 5 hours ago
ਸਿੱਧੂ ਪਾਕਿਸਤਾਨ ਪੰਜਾਬ ਦੇ ਮੰਤਰੀ ਜਾਂ ਪਾਰਟੀ ਵਰਕਰ ਦੇ ਰੂਪ 'ਚ ਨਹੀਂ ਗਏ ਸਨ- ਕਾਂਗਰਸ
. . .  about 4 hours ago
ਏਸ਼ੀਅਨ ਖੇਡਾਂ 2018 : ਉਜ਼ਬੇਕਿਸਤਾਨ ਦੀ ਪਹਿਲਵਾਨ ਹਰਾ ਕੇ ਫਾਈਨਲ 'ਚ ਪਹੁੰਚੀ ਵਿਨੇਸ਼ ਫੋਗਾਟ
. . .  about 6 hours ago
ਭਾਰਤ ਨੇ ਖਾਰਜ ਕੀਤਾ ਪਾਕਿਸਤਾਨ ਦੇ ਵਿਦੇਸ਼ ਮੰਤਰੀ ਦਾ ਦਾਅਵਾ
. . .  about 6 hours ago
ਜੰਮੂ-ਕਸ਼ਮੀਰ : ਬੱਸ 'ਤੇ ਢਿੱਗਾਂ ਡਿੱਗਣ ਕਾਰਨ ਚਾਰ ਯਾਤਰੀਆਂ ਦੀ ਮੌਤ
. . .  about 6 hours ago
ਕੇਰਲ 'ਚ ਹੁਣ ਤੱਕ 3757 ਮੈਡੀਕਲ ਕੀਤੇ ਸਥਾਪਿਤ- ਜੇ. ਪੀ. ਨੱਢਾ
. . .  about 7 hours ago
ਕੇਰਲ 'ਚ ਹੜ੍ਹ ਦੀ ਸਮੀਖਿਆ ਲਈ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨੇ ਬੁਲਾਈ ਬੈਠਕ
. . .  about 7 hours ago
ਕਬੱਡੀ ਖਿਡਾਰੀ ਦੀ ਭੇਦਭਰੇ ਹਾਲਾਤਾਂ 'ਚ ਮੌਤ
. . .  about 7 hours ago
ਬ੍ਰਿਟੇਨ 'ਚ ਹੈ ਪੀ. ਐਨ. ਬੀ. ਘਪਲੇ ਦਾ ਦੋਸ਼ੀ ਨੀਰਵ ਮੋਦੀ
. . .  about 7 hours ago
ਪਾਕਿਸਤਾਨ ਦੇ ਵਿਦੇਸ਼ ਮੰਤਰੀ ਦਾ ਦਾਅਵਾ, ਮੋਦੀ ਨੇ ਚਿੱਠੀ ਲਿਖ ਕੇ ਇਮਰਾਨ ਖ਼ਾਨ ਨੂੰ ਗੱਲਬਾਤ ਲਈ ਦਿੱਤਾ ਸੱਦਾ
. . .  about 8 hours ago
ਕੋਫੀ ਅੱਨਾਨ ਦੇ ਪਰਿਵਾਰ ਨੂੰ ਮਿਲਣ ਲਈ ਵਿਦੇਸ਼ ਜਾਣਗੇ ਸ਼ਸ਼ੀ ਥਰੂਰ, ਅਦਾਲਤ ਨੇ ਦਿੱਤੀ ਆਗਿਆ
. . .  about 8 hours ago
ਸੁਲਤਾਨਵਿੰਡ ਦੇ ਰੁਕੇ ਵਿਕਾਸ ਕੰਮਾਂ ਨੂੰ ਲੈ ਕੇ ਪਿੰਡ ਵਾਸੀਆਂ ਵਲੋਂ ਲਾਇਆ ਗਿਆ ਧਰਨਾ
. . .  about 8 hours ago
ਜਾਪਾਨ ਦੇ ਰੱਖਿਆ ਮੰਤਰੀ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  about 8 hours ago
ਏਸ਼ੀਅਨ ਖੇਡਾਂ 2018 : ਨਿਸ਼ਾਨੇਬਾਜ਼ੀ ਦੇ ਮੁਕਾਬਲੇ 'ਚ ਤਗਮੇ ਤੋਂ ਖੁੰਝੀ ਅਪੂਰਵੀ ਚੰਦੇਲਾ
. . .  about 9 hours ago
ਤਾਲਿਬਾਨ ਨੇ ਅਫ਼ਗਾਨਿਸਤਾਨ 'ਚ ਔਰਤਾਂ ਅਤੇ ਬੱਚਿਆਂ ਸਮੇਤ ਕਈ ਲੋਕਾਂ ਨੂੰ ਬਣਾਇਆ ਬੰਦੀ
. . .  about 9 hours ago
ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਦੇ ਬੇਟੇ ਨੂੰ ਮਿਲੀ ਜ਼ਮਾਨਤ
. . .  about 9 hours ago
ਇੰਡੋਨੇਸ਼ੀਆ 'ਚ ਲੱਗੇ ਭੂਚਾਲ ਦੇ ਕਈ ਝਟਕੇ, ਪੰਜ ਲੋਕਾਂ ਦੀ ਮੌਤ
. . .  1 minute ago
ਏਸ਼ੀਅਨ ਖੇਡਾਂ 2018 : ਭਾਰਤ ਦੇ ਨਿਸ਼ਾਨੇਬਾਜ਼ ਦੀਪਕ ਕੁਮਾਰ ਨੇ ਜਿੱਤਿਆ ਸਿਲਵਰ ਮੈਡਲ
. . .  about 10 hours ago
ਉਮਰ ਖ਼ਾਲਿਦ ਉੱਪਰ ਹਮਲਾ ਕਰਨ ਦੇ ਮਾਮਲੇ 'ਚ 2 ਗ੍ਰਿਫਤਾਰ
. . .  about 11 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 14 ਜੇਠ ਸੰਮਤ 550
ਿਵਚਾਰ ਪ੍ਰਵਾਹ: ਕੇਵਲ ਭਲਾ ਸੋਚੋ ਹੀ ਨਾ, ਭਲਾ ਕਰੋ ਵੀ। -ਥੋਰੋ
  •     Confirm Target Language  

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਵਿਕਾਸ ਦੇ ਨੀਂਹ ਪੱਥਰਾਂ ਦਾ ਸ਼ਹਿਰ ਬਣ ਕੇ ਰਹਿ ਗਿਆ ਫ਼ਿਰੋਜ਼ਪੁਰ...!

ਤਪਿੰਦਰ ਸਿੰਘ
ਫ਼ਿਰੋਜ਼ਪੁਰ, 26 ਮਈ- ਫ਼ਿਰੋਜ਼ਪੁਰ ਸ਼ਹਿਰ ਆਜ਼ਾਦੀ ਸਮੇਂ ਦੇਸ਼ ਦੀ ਪ੍ਰਮੁੱਖ ਫ਼ੌਜੀ ਛਾਉਣੀ, ਵਪਾਰ ਦਾ ਵੱਡਾ ਕੇਂਦਰ, ਰੇਲਵੇ ਦਾ ਪ੍ਰਮੁੱਖ ਜੰਕਸ਼ਨ ਤੇ ਸਮਾਜਿਕ ਗਤੀਵਿਧੀਆਂ ਦਾ ਮੁੱਖ ਕੇਂਦਰ ਰਿਹਾ ਹੈ | ਇਸ ਜ਼ਿਲ੍ਹੇ ਦੀਆਂ ਸੀਮਾਵਾਂ ਰਾਜਸਥਾਨ ਦੇ ਗੰਗਾਨਗਰ ਜ਼ਿਲ੍ਹੇ ਤੋਂ ਲੈ ਕੇ ਪੰਜਾਬ ਦੇ ਵਿਕਸਿਤ ਜ਼ਿਲ੍ਹੇ ਲੁਧਿਆਣਾ, ਜਲੰਧਰ ਤੇ ਅੰਮਿ੍ਤਸਰ ਨਾਲ ਲੱਗਦੀਆਂ ਸਨ | ਜ਼ਿਲ੍ਹੇ 'ਚ ਸਤਲੁਜ ਦਰਿਆ ਅਤੇ ਨਹਿਰਾਂ ਹੋਣ ਕਾਰਨ ਖੇਤੀ ਵੀ ਖ਼ੂਬ ਵਿਕਸਿਤ ਸੀ | ਪ੍ਰੰਤੂ 1947 ਨੂੰ ਸਮੁੱਚਾ ਦੇਸ਼ ਜਦੋਂ ਆਜ਼ਾਦੀ ਦੇ ਜਸ਼ਨ ਮਨਾ ਰਿਹਾ ਸੀ ਤਾਂ ਉੱਧਰ ਫ਼ਿਰੋਜ਼ਪੁਰ ਸ਼ਹਿਰ ਤੋਂ ਕਸੂਰ ਜਾਣ ਵਾਲੀ ਵਿਸ਼ੇਸ਼ ਰੇਲ ਗੱਡੀ ਹਮੇਸ਼ਾ ਲਈ ਬੰਦ ਹੋ ਗਈ ਤੇ 1971 ਦੀ ਜੰਗ ਪਿੱਛੋਂ ਹੁਸੈਨੀਵਾਲਾ ਬਾਰਡਰ ਵੀ ਬੰਦ ਹੋ ਜਾਣ ਕਾਰਨ ਵਪਾਰ ਵੀ ਠੱਪ ਹੋ ਕੇ ਰਹਿ ਗਿਆ | ਆਜ਼ਾਦੀ ਦੇ 70 ਸਾਲਾਂ ਵਿਚ ਪੰਜਾਬ ਦੇ ਅਨੇਕਾਂ ਛੋਟੇ-ਵੱਡੇ ਸ਼ਹਿਰਾਂ ਨੇ ਬੇਮਿਸਾਲ ਤਰੱਕੀ ਕੀਤੀ, ਪ੍ਰੰਤੂ ਫ਼ਿਰੋਜ਼ਪੁਰ ਪਹਿਲਾਂ ਵਿਕਸਿਤ ਹੋਣ ਦੇ ਬਾਵਜੂਦ ਕੇਂਦਰ ਸਰਕਾਰ ਵਲੋਂ 2018 ਵਿਚ ਦੇਸ਼ ਦੇ 100 ਪਛੜੇ ਜ਼ਿਲਿ੍ਹਆਂ ਦੀ ਜਾਰੀ ਸੂਚੀ 'ਚ ਮੋਹਰੀ ਜ਼ਿਲ੍ਹਾ ਬਣਿਆ | ਜਦਕਿ ਆਜ਼ਾਦੀ ਤੋਂ ਬਾਅਦ ਸੂਬੇ ਦੇ ਰਾਜਨੀਤਕਾਂ ਨੇ ਆਪਣੀਆਂ ਸਿਆਸੀ ਰੋਟੀਆਂ ਸੇਕਣ ਦੀ ਖ਼ਾਤਰ ਇਸ ਜ਼ਿਲ੍ਹੇ ਦੇ ਟੋਟੇ ਕਰਕੇ ਹੋਂਦ 'ਚ ਲਿਆਂਦੇ ਮੋਗਾ, ਫ਼ਰੀਦਕੋਟ, ਮੁਕਤਸਰ, ਫ਼ਾਜ਼ਿਲਕਾ ਜ਼ਿਲ੍ਹੇ ਤਰੱਕੀ ਪੱਖੋਂ ਇਸ ਤੋਂ ਅੱਗੇ ਨਿਕਲ ਗਏ | ਡਵੀਜ਼ਨਲ ਹੈੱਡਕੁਆਟਰ ਹੋਣ ਦੇ ਬਾਵਜੂਦ ਵੀ ਇਸ ਦੇ ਹਿੱਸੇ ਵਿਕਾਸ ਨਹੀਂ, ਸਿਰਫ਼ ਦਫ਼ਤਰ ਤੇ ਅਫ਼ਸਰ ਹੀ ਪੱਲੇ ਪਏ | ਪਿਛਲੇ ਲੰਮੇ ਸਮੇਂ ਤੋਂ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਰਾਜਨੀਤਿਕ ਆਗੂਆਂ ਵਲੋਂ ਵਿਕਾਸ ਦੇ ਨਾਂਅ ਉੱਪਰ ਵੱਡੇ-ਵੱਡੇ ਵਾਅਦੇ ਕਰ ਅਤੇ ਨੀਂਹ ਪੱਥਰ ਰੱਖ ਕੇ ਲੋਕਾਂ ਤੋਂ ਵੋਟਾਂ ਤਾਂ ਬਟੋਰੀਆਂ, ਪ੍ਰੰਤੂ ਜ਼ਮੀਨੀ ਹਕੀਕਤ 'ਤੇ ਵਿਕਾਸ ਸ਼ਬਦ ਕੋਹਾਂ ਦੂਰ ਰਿਹਾ | ਆਿਖ਼ਰਕਾਰ ਹੁਣ ਇਹ ਸ਼ਹਿਰ ਵਿਕਾਸ ਦੇ ਨੀਂਹ ਪੱਥਰਾਂ ਦਾ ਸ਼ਹਿਰ ਬਣ ਕੇ ਹੀ ਰਹਿ ਗਿਆ | ਇੱਥੇ ਹੀ ਬੱਸ ਨਹੀਂ ਫ਼ਾਜ਼ਿਲਕਾ ਜ਼ਿਲ੍ਹਾ ਅਲੱਗ ਹੋਣ ਤੋਂ ਬਾਅਦ ਤਾਂ ਇਸ ਦੀ ਆਰਥਿਕਤਾ ਪੂਰੀ ਤਰ੍ਹਾਂ ਤਹਿਸ-ਨਹਿਸ ਹੋ ਗਈ ਤੇ ਜਿਸ ਕਾਰਨ ਵਪਾਰੀ ਵਰਗ ਵੀ ਪੂਰੀ ਤਰ੍ਹਾਂ ਪ੍ਰਭਾਵਿਤ ਹੋਇਆ ਅਤੇ ਅਨੇਕਾਂ ਵਪਾਰੀ ਵਪਾਰ ਸਮੇਟ ਪ੍ਰਵਾਸ ਹੀ ਕਰ ਗਏ | ਹੁਣ ਫ਼ਿਰੋਜ਼ਪੁਰ 'ਚ ਪੀ.ਜੀ.ਆਈ. ਸੈਟੇਲਾਈਟ ਕੇਂਦਰ ਖੋਲ੍ਹਣ ਦੇ ਨਾਮ 'ਤੇ ਰਾਜਨੀਤਿਕ ਰੋਟੀਆਂ ਸੇਕੀਆਂ ਜਾ ਰਹੀਆਂ ਹਨ, ਜਦਕਿ ਹਕੀਕਤ 'ਚ ਅਜੇ 'ਸੇਰ ਵਿਚੋਂ ਪੁਣੀ ਵੀ ਨਹੀਂ ਕੱਤੀ' | ਸ਼ਹਿਰ 'ਚ ਸਰਕਾਰੀ ਸਿਹਤ ਸਹੂਲਤਾਂ ਦੀ ਹਾਲਤ ਬੇਹੱਦ ਤਰਸਯੋਗ ਹੈ | ਸ਼ਹੀਦ ਭਗਤ ਸਿੰਘ ਸਟੇਡੀਅਮ ਦੇ ਪਿਛਲੇ ਪਾਸੇ 14 ਕਰੋੜ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟਰੋਟਰਫ਼ ਸਟੇਡੀਅਮ ਦਾ ਰੱਖਿਆ ਨੀਂਹ ਪੱਥਰ ਫ਼ਿਰੋਜ਼ਪੁਰ ਨਿਵਾਸੀਆਂ ਨੂੰ ਮੰੂਹ ਚਿੜਾ ਰਿਹਾ ਹੈ | ਖੇਡ ਵਿਭਾਗ ਵਲੋਂ ਐਸਟਰੋਟਰਫ਼ ਨਾ ਵਿਛਾਏ ਜਾਣ ਕਾਰਨ ਅਧੂਰਾ ਪਿਆ ਸਟੇਡੀਅਮ ਹਾਕੀ ਦੇ ਅੰਤਰਰਾਸ਼ਟਰੀ ਪੱਧਰ ਦੇ ਖਿਡਾਰੀ ਦੇਣ ਵਾਲੇ ਇਸ ਸ਼ਹਿਰ ਨੂੰ ਭਾਰੀ ਨਮੋਸ਼ੀ ਦਾ ਸਾਹਮਣਾ ਕਰ ਪੈ ਰਿਹਾ ਹੈ, ਕਿਉਂਕਿ ਇਸ ਤੋਂ ਪਹਿਲਾਂ ਛੋਟਾ ਗਰਾਊਾਡ ਸੀ ਜੋ ਕਿ ਪੁੱਟ ਦਿੱਤਾ ਗਿਆ, ਜਿਸ ਨਾਲ ਖਿਡਾਰੀ ਪ੍ਰੈਕਟਿਸ ਕਰਨ ਲਈ ਆਪਣਾ ਖ਼ਰਚ ਕਰਕੇ ਫ਼ਰੀਦਕੋਟ ਪ੍ਰੈਕਟਿਸ ਕਰਨ ਲਈ ਜਾਂਦੇ ਹਨ | ਖੇਡ ਮੰਤਰੀ ਪੰਜਾਬ ਰਾਣਾ ਗੁਰਮੀਤ ਸਿੰਘ ਸੋਢੀ ਦੇ ਜੱਦੀ ਜ਼ਿਲ੍ਹੇ ਵਿਚ ਪਹਿਲੀ ਵਾਰ ਪਹੁੰਚਣ 'ਤੇ ਖੇਡ ਪ੍ਰੇਮੀਆਂ ਨੇ ਇਸ ਸਟੇਡੀਅਮ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕਰਨ ਦੀ ਮੰਗ ਤਾਂ ਜ਼ਰੂਰ ਰੱਖੀ, ਪ੍ਰੰਤੂ ਜ਼ਿਲ੍ਹੇ ਦੇ ਸੱਤਾਧਾਰੀ ਆਗੂਆਂ ਦੀ ਆਪਸੀ ਖਿੱਚੋਤਾਣ ਕਾਰਨ ਇਹ ਮੰਗ ਰਾਜਨੀਤੀ ਦੀ ਭੇਟ ਚੜ੍ਹੀ ਜਾਪਦੀ ਹੈ | ਫ਼ਿਰੋਜ਼ਪੁਰ 'ਚ ਇਕ ਮਾਤਰ ਅੰਤਰਰਾਸ਼ਟਰੀ ਪੱਧਰ ਦਾ ਸ਼ਹੀਦੀ ਸਮਾਰਕ ਹੁਸੈਨੀਵਾਲਾ ਜੋ ਕਿ ਸਤਲੁਜ ਦਰਿਆ ਦੇ ਕੰਢੇ 'ਤੇ ਰਮਣੀਕ ਸਥਾਨ 'ਤੇ ਹੋਣ ਦੇ ਨਾਲ-ਨਾਲ ਲੋਕਾਂ ਦੀਆਂ ਭਾਵਨਾਵਾਂ ਨਾਲ ਵੀ ਜੁੜਿਆ ਹੋਇਆ ਹੈ ਜੋ ਕਿ ਬਹੁਤ ਵੱਡਾ ਸੈਰ-ਸਪਾਟੇ ਦਾ ਕੇਂਦਰ ਬਣ ਸਕਦਾ ਹੈ | ਉੱਧਰ ਫ਼ਿਰੋਜ਼ਪੁਰ 'ਚ ਸਥਿਤ ਪੋਲੀਟੈਕਨਿਕ ਕਾਲਜ, ਡਾਈਟ ਸੈਂਟਰ ਤੇ ਆਈ.ਟੀ.ਆਈ. ਦੀਆਂ ਇਮਾਰਤਾਂ ਖੰਡਰ ਦਾ ਰੂਪ ਧਾਰਨ ਕਰ ਰਹੀਆਂ ਹਨ, ਪ੍ਰੰਤੂ ਪ੍ਰਸ਼ਾਸਨ ਤੇ ਕਿਸੇ ਵੀ ਆਗੂ ਦਾ ਇਸ ਪਾਸੇ ਧਿਆਨ ਕੋਈ ਨਹੀਂ ਹੈ |

ਪੇਂਡੂ ਡਾਕ ਸੇਵਕਾਂ ਨੇ ਪੰਜਵੇਂ ਦਿਨ ਸਰਕਾਰ ਵਿਰੁੱਧ ਜੰਮ ਕੇ ਕੱਢੀ ਭੜਾਸ

ਫ਼ਾਜ਼ਿਲਕਾ, 26 ਮਈ (ਅਮਰਜੀਤ ਸ਼ਰਮਾ)-ਅਣਮਿਥੇ ਸਮੇਂ ਲਈ ਹੜਤਾਲ 'ਤੇ ਗਏ ਪੇਂਡੂ ਡਾਕ ਸੇਵਕਾਂ ਨੇ ਪੰਜਵੇਂ ਦਿਨ ਹੜਤਾਲ ਦੌਰਾਨ ਕੇਂਦਰ ਸਰਕਾਰ ਤੇ ਸੀਨੀਅਰ ਅਧਿਕਾਰੀਆਂ ਵਿਰੁੱਧ ਜੰਮ ਕੇ ਭੜਾਸ ਕੱਢੀ | ਪੰਜਵੇਂ ਦਿਨ ਫ਼ਾਜ਼ਿਲਕਾ ਦੇ ਮੁੱਖ ਡਾਕਘਰ ਦੇ ਸਾਹਮਣੇ ਰੋਸ ...

ਪੂਰੀ ਖ਼ਬਰ »

650 ਗ੍ਰਾਮ ਭੁੱਕੀ ਸਮੇਤ ਔਰਤ ਗਿ੍ਫ਼ਤਾਰ

ਫ਼ਿਰੋਜ਼ਪੁਰ, 26 ਮਈ (ਤਪਿੰਦਰ ਸਿੰਘ)- ਸਿਟੀ ਕੋਤਵਾਲੀ ਪੁਲਿਸ ਵਲੋਂ ਗੁਰਮੇਜ ਕੌਰ ਨਾਂਅ ਦੀ ਇਕ ਔਰਤ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ 'ਚੋਂ 650 ਗ੍ਰਾਮ ਭੁੱਕੀ ਚੂਰਾ ਪੋਸਤ ਬਰਾਮਦ ਕੀਤੀ ਗਈ ਹੈ | ਸਿਟੀ ਥਾਣੇ ਦੇ ਸਬ-ਇੰਸਪੈਕਟਰ ਸੁਖਮੰਦਰ ਸਿੰਘ ਨੇ ਦੱਸਿਆ ਕਿ ਦੋਸ਼ਣ ...

ਪੂਰੀ ਖ਼ਬਰ »

ਬੈਂਕ ਦਾ ਕਰਜ਼ਾ ਮੁਆਫ਼ ਕਰਵਾਉਣ ਦਾ ਝਾਂਸਾ ਦੇ 43 ਲੱਖ ਦੀ ਠੱਗੀ

ਫ਼ਿਰੋਜ਼ਪੁਰ, 26 ਮਈ (ਤਪਿੰਦਰ ਸਿੰਘ)- ਪਿੰਡ ਸ਼ੀਹਾਂ ਪਾੜੀ ਦੇ ਰਹਿਣ ਵਾਲੇ ਸੁਖਵਿੰਦਰ ਸਿੰਘ ਪੁੱਤਰ ਸਾਧੂ ਸਿੰਘ ਅਤੇ ਰਣਜੀਤ ਸਿੰਘ ਿਖ਼ਲਾਫ਼ ਪੁਲਿਸ ਵਲੋਂ 43 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ 'ਚ ਮਾਮਲਾ ਦਰਜ ਕੀਤਾ ਗਿਆ | ਸਬੰਧਿਤ ਥਾਣਾ ਇੰਚਾਰਜ ਗੁਰਵਿੰਦਰਪਾਲ ...

ਪੂਰੀ ਖ਼ਬਰ »

ਗਊ ਵੰਸ਼ ਨਾਲ ਭਰਿਆ ਟਰੱਕ ਕਾਬੂ

ਜ਼ੀਰਾ, 26 ਮਈ (ਮਨਜੀਤ ਸਿੰਘ ਢਿੱਲੋਂ)- ਥਾਣਾ ਸਿਟੀ ਜ਼ੀਰਾ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਗਊ ਵੰਸ਼ ਨਾਲ ਭਰਿਆ ਟਰੱਕ ਕਾਬੂ ਕਰਕੇ 14 ਗਊ ਵੰਸ਼ ਦੇ ਪਸ਼ੂ ਬਰਾਮਦ ਕਰਨ 'ਚ ਸਫਲਤਾ ਹਾਸਲ ਕਰਕੇ ਦੋਸ਼ੀਆਂ ਨੂੰ ਸਲਾਖ਼ਾਂ ਪਿੱਛੇ ਸੁੱਟਿਆ ਹੈ | ਇਸ ਸਬੰਧੀ ਪੈੱ੍ਰਸ ...

ਪੂਰੀ ਖ਼ਬਰ »

ਕਿਰਾਏ ਦੇ ਪੈਸੇ ਨਾ ਦੇਣ 'ਤੇ 7 ਸਾਲਾਂ ਬਾਅਦ ਮਾਮਲਾ ਦਰਜ

ਅਬੋਹਰ, 26 ਮਈ (ਸੁਖਜਿੰਦਰ ਸਿੰਘ ਢਿੱਲੋਂ)-ਥਾਣਾ ਖੂਈਆਂ ਸਰਵਰ ਦੀ ਪੁਲਿਸ ਵਲੋਂ 7 ਸਾਲਾਂ ਬਾਅਦ ਇਕ ਵਿਅਕਤੀ ਦੇ ਬਿਆਨਾਂ 'ਤੇ 2 ਜਣਿਆਂ ਿਖ਼ਲਾਫ਼ ਕਿਰਾਏ ਦੇ ਪੈਸੇ ਨਾ ਦੇਣ 'ਤੇ ਮੁਕੱਦਮਾ ਦਰਜ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਰਾਜਿੰਦਰ ਕੁਮਾਰ ਪੁੱਤਰ ਬਨਵਾਰੀ ਲਾਲ ...

ਪੂਰੀ ਖ਼ਬਰ »

ਟੀਕਾਕਰਨ ਕਰਨ ਗਈ ਆਸ਼ਾ ਵਰਕਰ 'ਤੇ ਡਿੱਗਿਆ ਛੱਤ ਵਾਲਾ ਪੱਖਾ, ਜ਼ਖ਼ਮੀ

ਫ਼ਾਜ਼ਿਲਕਾ, 26 ਮਈ (ਦਵਿੰਦਰ ਪਾਲ ਸਿੰਘ)-ਸਥਾਨਕ ਜੱਟੀਆਂ ਮੁਹੱਲੇ 'ਚ ਬੱਚਿਆਂ ਨੂੰ ਮੀਜ਼ਲ ਰੂਬੇਲਾ ਦੇ ਟੀਕੇ ਲਗਾਉਣ ਗਈ ਇਕ ਆਸ਼ਾ ਵਰਕਰ 'ਤੇ ਛੱਤ ਵਾਲਾ ਪੱਖਾ ਡਿੱਗ ਗਿਆ | ਜਿਸ ਨਾਲ ਉਹ ਜ਼ਖ਼ਮੀ ਹੋ ਗਈ | ਜਾਣਕਾਰੀ ਅਨੁਸਾਰ ਸਿਹਤ ਵਿਭਾਗ ਵਲੋਂ ਐਮ.ਆਰ. ਟੀਕਾਕਰਨ ਲਈ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ 1 ਕਾਬੂ

ਫ਼ਾਜ਼ਿਲਕਾ, 26 ਮਈ (ਦਵਿੰਦਰ ਪਾਲ ਸਿੰਘ)-ਅਰਨੀਵਾਲਾ ਥਾਣਾ ਪੁਲਿਸ ਨੇ 20 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਦਿਆਂ ਉਸ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਅਰਨੀਵਾਲਾ ਦੇ ਭਗਵਾਨ ਸਿੰਘ ਪੁਲਿਸ ਪਾਰਟੀ ...

ਪੂਰੀ ਖ਼ਬਰ »

ਭੇਦਭਰੀ ਹਾਲਤ 'ਚ ਰਾਜ ਮਿਸਤਰੀ ਨੇ ਕੀਤੀ ਖ਼ੁਦਕੁਸ਼ੀ

ਫ਼ਾਜ਼ਿਲਕਾ, 26 ਮਈ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਪਿੰਡ ਬਾਘੇਵਾਲਾ ਵਿਖੇ ਇਕ ਰਾਜ ਮਿਸਤਰੀ ਨੇ ਭੇਦਭਰੀ ਹਾਲਤ 'ਚ ਫਾਹਾ ਲੈ ਕੇ ਕੇ ਜੀਵਨ ਲੀਲ੍ਹਾ ਸਮਾਪਤ ਕਰ ਲਈ | ਜਾਣਕਾਰੀ ਅਨੁਸਾਰ ਬੰਸੀ ਲਾਲ(32) ਜੋ ਕਿ ਰਾਜ ਮਿਸਤਰੀ ਦਾ ਕੰਮ ਕਰਦਾ ਹੈ ਨੇ ਅੱਜ ਬਾਅਦ ਦੁਪਹਿਰ ...

ਪੂਰੀ ਖ਼ਬਰ »

ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਮਾਮੇ ਦਾ ਮੁੰਡਾ 2 ਸਾਥੀਆਂ ਸਮੇਤ ਕਾਬੂ

ਅਬੋਹਰ, 26 ਮਈ (ਸੁਖਜਿੰਦਰ ਸਿੰਘ ਢਿੱਲੋਂ)-ਸਥਾਨਕ ਪੁਲਿਸ ਨੇ 3 ਜਣਿਆਂ ਨੂੰ ਕਿਸੇ ਘਟਨਾ ਨੂੰ ਅੰਜਾਮ ਦੇਣ ਲਈ ਯੋਜਨਾ ਬਣਾਉਂਦਿਆਂ ਹਥਿਆਰਾਂ ਸਮੇਤ ਕਾਬੂ ਕਰਨ 'ਚ ਸਫਲਤਾ ਪ੍ਰਾਪਤ ਕੀਤੀ ਹੈ | ਇਨ੍ਹਾਂ 'ਚੋਂ ਇਕ ਲੜਕਾ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਮਾਮੇ ਦਾ ਮੁੰਡਾ ...

ਪੂਰੀ ਖ਼ਬਰ »

ਫਿਰੋਜ਼ਪੁਰ ਦੇ ਵੱਖ-ਵੱਖ ਸਕੂਲਾਂ ਦਾ ਨਤੀਜਾ ਰਿਹਾ ਸ਼ਾਨਦਾਰ

ਫ਼ਿਰੋਜ਼ਪੁਰ, 26 ਮਈ (ਮਲਕੀਅਤ ਸਿੰਘ)- ਸੀ.ਬੀ.ਐੱਸ.ਈ. ਵਲੋਂ ਐਲਾਨੇ ਬਾਰ੍ਹਵੀਂ ਜਮਾਤ ਦੇ ਨਤੀਜਿਆਂ ਵਿਚ ਡੀ.ਸੀ. ਮਾਡਲ ਸੀਨੀਅਰ ਸੈਕੰਡਰੀ ਸਕੂਲ ਫ਼ਿਰੋਜ਼ਪੁਰ ਛਾਉਣੀ ਦੇ ਵਿਦਿਆਰਥੀਆਂ ਨੇ ਚੰਗੇ ਨੰਬਰ ਲੈ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਸਕੂਲ ਪਿ੍ੰਸੀਪਲ ਰਾਖੀ ...

ਪੂਰੀ ਖ਼ਬਰ »

ਸਫ਼ੈਦੇ ਚੋਰੀ ਕਰਨ ਦੇ ਦੋਸ਼ 'ਚ 3 ਿਖ਼ਲਾਫ਼ ਮਾਮਲਾ ਦਰਜ

ਫ਼ਿਰੋਜ਼ਪੁਰ, 26 ਮਈ (ਤਪਿੰਦਰ ਸਿੰਘ)- ਘੱਲ ਖੁਰਦ ਪੁਲਿਸ ਵਲੋਂ ਸ਼ਿੰਦਰਪਾਲ ਕੌਰ ਦੇ ਖੇਤਾਂ 'ਚੋਂ ਸਫ਼ੈਦੇ ਦੇ ਦਰਖ਼ਤ ਚੋਰੀ ਕਰਕੇ ਲੈ ਜਾਣ ਦੇ ਦੋਸ਼ 'ਚ ਹਰਪ੍ਰੀਤ ਸਿੰਘ, ਗੁਰਪ੍ਰੀਤ ਸਿੰਘ ਪੁੱਤਰ ਬਚਿੱਤਰ ਸਿੰਘ ਵਾਸੀ ਚੁੱਘਾ ਸਮੇਤ ਤਿੰਨ ਿਖ਼ਲਾਫ਼ ਮਾਮਲਾ ਦਰਜ ਕੀਤਾ ...

ਪੂਰੀ ਖ਼ਬਰ »

ਐਲ.ਪੀ.ਜੀ. ਸੁਰੱਖਿਆ ਕੈਂਪ ਲਗਾਇਆ

ਫ਼ਿਰੋਜ਼ਪੁਰ, 26 ਮਈ (ਪਰਮਿੰਦਰ ਸਿੰਘ)- ਇੰਡੀਅਨ ਆਇਲ ਦੀ ਏਜੰਸੀ ਮੂਨ ਗੈਸ ਸਰਵਿਸ ਵਲੋਂ ਐਲ.ਪੀ.ਜੀ. ਸੇਫ਼ਟੀ ਕਲੀਨਿਕ ਕੈਂਪ ਸੇਂਟ ਫ਼ਰੀਦ ਇੰਟਰਨੈਸ਼ਨਲ ਸਕੂਲ ਵਿਖੇ ਲਗਾਇਆ ਗਿਆ, ਜਿਸ 'ਚ ਵਿਸ਼ੇਸ਼ ਤੌਰ 'ਤੇ ਕੰਪਨੀ ਦੇ ਮੋਗਾ ਸੇਲਜ਼ ਏਰੀਆ ਦੇ ਮੈਨੇਜਰ ਆਫ਼ਤਾਬ ਆਲਮ ਨੇ ...

ਪੂਰੀ ਖ਼ਬਰ »

ਆਯਰੋ ਲਿਵਿੰਗ ਚੈਰੀਟੇਬਲ ਫਾਊਾਡੇਸ਼ਨ ਵਲੋਂ ਸਿਹਤ ਜਾਗਰੂਕਤਾ ਕੈਂਪ

ਜ਼ੀਰਾ, 26 ਮਈ (ਜਗਤਾਰ ਸਿੰਘ ਮਨੇਸ)- ਆਯਰੋ ਲਿਵਿੰਗ ਚੈਰੀਟੇਬਲ ਫਾਊਾਡੇਸ਼ਨ ਵਲੋਂ ਨਗਰ ਪੰਚਾਇਤ ਲੌਾਗੋਦੇਵਾ ਦੇ ਸਹਿਯੋਗ ਨਾਲ ਪਿੰਡ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਸਿਹਤ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ 'ਚ ਜ਼ੀਰਾ, ਸੱਦਾ ਸਿੰਘ ਵਾਲਾ, ਡਰੋਲੀ ਆਦਿ ਪਿੰਡਾਂ ਦੇ ...

ਪੂਰੀ ਖ਼ਬਰ »

5 ਰੋਜ਼ਾ ਗੁਰਮਤਿ ਸਿਖਲਾਈ ਕੈਂਪ ਸਮਾਪਤ

ਗੋਲੂ ਕਾ ਮੋੜ, 26 ਮਈ (ਸੁਰਿੰਦਰ ਸਿੰਘ ਲਾਡੀ)-ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗੁਰਮਤਿ ਪ੍ਰਚਾਰ ਕੇਂਦਰ ਮੱਤੜ ਵਲੋਂ ਵੱਖ-ਵੱਖ ਸਕੂਲਾਂ ਤੇ ਪਿੰਡਾਂ 'ਚ ਗੁਰਮਤਿ ਸਿਖਲਾਈ ਕੈਂਪ ਲਗਾਏ ਜਾ ਰਹੇ ਹਨ | ਇਸ ਲੜੀ ਤਹਿਤ 21 ਤੋਂ 25 ਮਈ ਤੱਕ ਗੁਰੂ ਨਾਨਕ ਪਬਲਿਕ ਸਕੂਲ ਲੱਖੋ ਕੇ ...

ਪੂਰੀ ਖ਼ਬਰ »

ਬੈਟਰਥਿੰਕ ਜ਼ੀਰਾ ਵਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਜ਼ੀਰਾ ਵਿਖੇ ਮੁਫ਼ਤ ਕੈਂਸਰ ਜਾਂਚ ਕੈਪ ਕੱਲ੍ਹ

ਫ਼ਿਰੋਜ਼ਪੁਰ, 26 ਮਈ (ਅਜੀਤ ਬਿਊਰੋ)-ਨਾਮਵਰ ਸੰਸਥਾ ਬੈਟਰਥਿੰਕ (ਐੱਸ.ਐੱਸ.ਜੇ. ਐਜੂਕੇਸ਼ਨ ਸਰਵਿਸਿਜ਼) ਜ਼ੀਰਾ ਵਲੋਂ ਕੈਂਸਰ ਨਾਮੀ ਮਾਰੂ ਰੋਗ ਦੇ ਖ਼ਾਤਮੇ ਲਈ ਸਮਾਜ ਸੇਵਾ 'ਚ ਕਦਮ ਪੁੱਟਦਿਆਂ ਵਰਲਡ ਕੈਂਸਰ ਕੇਅਰ ਚੈਰੀਟੇਬਲ ਟਰੱਸਟ ਤੇ ਪ੍ਰਵਾਸੀ ਭਾਰਤੀਆਂ ਦੇ ...

ਪੂਰੀ ਖ਼ਬਰ »

ਸਰਕਾਰ ਦੀਆਂ ਨਾਕਾਮੀਆਂ ਦਾ ਸ਼ਾਹਕੋਟ 'ਚ ਖ਼ਮਿਆਜ਼ਾ ਭੁਗਤੇਗੀ ਕਾਂਗਰਸ-ਜਿੰਦੂ

ਤਲਵੰਡੀ ਭਾਈ/ ਮੁੱਦਕੀ, 26 ਮਈ (ਕੁਲਜਿੰਦਰ ਸਿੰਘ ਗਿੱਲ, ਭਾਰਤ ਭੂਸ਼ਨ ਅਗਰਵਾਲ)-ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਸਾਬਕਾ ਵਿਧਾਇਕ ਜੋਗਿੰਦਰ ਸਿੰਘ ਜਿੰਦੂ ਨੇ ਕਿਹਾ ਹੈ ਕਿ ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਾ ਕੀਤੇ ਜਾਣ ਕਰਕੇ ...

ਪੂਰੀ ਖ਼ਬਰ »

ਕੈਪਟਨ ਸਰਕਾਰ ਦੇ ਬੇਮਿਸਾਲ ਕਾਰਜਾਂ ਦੇ ਬਲਬੂਤੇ ਸ਼ਾਹਕੋਟ ਤੋਂ ਕਾਂਗਰਸ ਦੀ ਜਿੱਤ ਤੈਅ-ਵਿਧਾਇਕਾ ਗਹਿਰੀ

ਤਲਵੰਡੀ ਭਾਈ, 26 ਮਈ (ਕੁਲਜਿੰਦਰ ਸਿੰਘ ਗਿੱਲ)- ਸੂਬੇ ਦੇ ਲੋਕ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕੀਤੇ ਜਾ ਰਹੇ ਬੇਮਿਸਾਲ ਕਾਰਜਾਂ ਤੋਂ ਬਾਗ਼ੋ-ਬਾਗ਼ ਹਨ, ਜਿਸ ਦੇ ਚੱਲਦਿਆਂ ਸ਼ਾਹਕੋਟ ਹਲਕੇ ਦੀ ਜ਼ਿਮਨੀ ਚੋਣ ਦੌਰਾਨ ਕਾਂਗਰਸੀ ਉਮੀਦਵਾਰ ਹਰਦੇਵ ...

ਪੂਰੀ ਖ਼ਬਰ »

ਨਸ਼ਾ ਤਸਕਰਾਂ ਕੋਲੋਂ 45 ਗ੍ਰਾਮ ਹੈਰੋਇਨ ਤੇ 1 ਲੱਖ ਰੁਪਏ ਡਰੱਗ ਮਨੀ ਬਰਾਮਦ

ਜਲਾਲਾਬਾਦ, 26 ਮਈ (ਜਤਿੰਦਰ ਪਾਲ ਸਿੰਘ)-ਐਸ.ਟੀ.ਐਫ ਬਾਰਡਰ ਜੋਨ ਸ਼੍ਰੀ ਅੰਮਿ੍ਤਸਰ ਸਾਹਿਬ ਦੇ ਸਬ ਇੰਸਪੈਕਟਰ ਸ਼ਿੰਦਰ ਸਿੰਘ ਦੀ ਅਗਵਾਈ 'ਚ ਪੁਲਿਸ ਟੀਮ ਨੇ ਕੱਲ੍ਹ ਦੋ ਔਰਤਾਂ ਸਮੇਤ ਤਿੰਨ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ 50 ਗ੍ਰਾਮ ਹੈਰੋਇਨ ਬਰਾਮਦ ਕਰਨ ਵਿੱਚ ਸਫਲਤਾ ...

ਪੂਰੀ ਖ਼ਬਰ »

ਸਰਕਾਰੀ ਹਸਪਤਾਲ ਫਾਜ਼ਿਲਕਾ 'ਚ ਅੱਜ ਵੀ ਲੱਗੇਗਾ ਮੀਜ਼ਲ ਰੂਬੇਲਾ ਦਾ ਟੀਕਾ

ਫ਼ਾਜ਼ਿਲਕਾ, 26 ਮਈ (ਅਮਰਜੀਤ ਸ਼ਰਮਾ)-ਸਿਹਤ ਵਿਭਾਗ ਵੱਲੋਂ 9 ਮਹੀਨੇ ਤੋਂ 15 ਸਾਲ ਤੱਕ ਦੇ ਬੱਚਿਆਂ ਨੂੰ ਮੀਜ਼ਲ ਰੁਬੈਲਾ ਦਾ ਟੀਕਾ ਲਗਾਉਣ ਲਈ ਵਿਸ਼ੇਸ਼ ਅਭਿਆਨ ਸ਼ੁਰੂ ਕੀਤਾ ਹੋਇਆ ਹੈ | ਜਿਸ ਤਹਿਤ ਟੀਕਾਕਰਨ ਤੋਂ ਵਾਂਝੇ ਬੱਚਿਆਂ ਲਈ 27 ਮਈ ਨੂੰ ਵੀ ਸਰਕਾਰੀ ਹਸਪਤਾਲ ...

ਪੂਰੀ ਖ਼ਬਰ »

ਵੈਲਡਿੰਗ ਕਰਦਿਆਂ ਟਰੱਕ ਦੀ ਤੇਲ ਵਾਲੀ ਟੈਂਕੀ ਫਟੀ, ਮਿਸਤਰੀ ਜ਼ਖ਼ਮੀ

ਮੁੱਦਕੀ, 26 ਮਈ (ਭੁਪਿੰਦਰ ਸਿੰਘ)- ਸਥਾਨਕ ਕਸਬੇ ਦੇ ਤਲਵੰਡੀ ਰੋਡ 'ਤੇ ਇਕ ਵਰਕਸ਼ਾਪ 'ਤੇ ਟਰੱਕ ਦੀ ਤੇਲ ਵਾਲੀ ਟੈਂਕੀ ਫਟਣ ਦੀ ਖ਼ਬਰ ਮਿਲੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਇਕ ਟਰੱਕ ਨੰ: ਪੀ.ਬੀ. 05 ਏ.ਬੀ. 3776 ਜਿਸ ਦਾ ਡਰਾਈਵਰ ਆਪਣੇ ਟਰੱਕ ਦੀ ਇਕ ਵਰਕਸ਼ਾਪ 'ਤੇ ਰਿਪੇਅਰ ...

ਪੂਰੀ ਖ਼ਬਰ »

ਵੱਖ-ਵੱਖ ਸਕੂਲਾਂ 'ਚ ਟਰੈਫ਼ਿਕ ਜਾਗਰੂਕਤਾ ਸੈਮੀਨਾਰ

ਮੱਲਾਂਵਾਲਾ, 26 ਮਈ (ਗੁਰਦੇਵ ਸਿੰਘ)-ਜ਼ਿਲ੍ਹਾ ਟਰੈਫ਼ਿਕ ਸਿੱਖਿਆ ਸੈੱਲ ਫ਼ਿਰੋਜ਼ਪੁਰ ਵਲੋਂ ਵੱਖ-ਵੱਖ ਸਕੂਲਾਂ 'ਚ ਟਰੈਫ਼ਿਕ ਨਿਯਮਾਂ ਸਬੰਧੀ ਵਿਸ਼ੇਸ਼ ਸੈਮੀਨਾਰ ਲਗਾਏ ਗਏ | ਇਹ ਸੈਮੀਨਾਰ ਗੁਰੂ ਅੰਗਦ ਦੇਵ ਸੀਨੀਅਰ ਸੈਕੰਡਰੀ ਸਕੂਲ ਆਰਿਫ਼ ਕੇ, ਗਰੀਨ ਵੈਲੀ ਸੀਨੀਅਰ ...

ਪੂਰੀ ਖ਼ਬਰ »

ਪਿੰਡ ਵੱਡੇ ਟਿਵਾਣਾ ਵਿਖੇ ਹੋਈ ਲੜਾਈ 'ਚ 1 ਜ਼ਖਮੀ

ਜਲਾਲਾਬਾਦ, 26 ਮਈ ਜਤਿੰਦਰ ਪਾਲ ਸਿੰਘ)-ਜਲਾਲਾਬਾਦ ਨੇੜੇ ਪੈਂਦੇ ਪਿੰਡ ਵੱਡੇ ਟਿਵਾਣਾ ਵਿਖੇ ਹੋਈ ਲੜਾਈ 'ਚ ਇਕ ਵਿਅਕਤੀ ਦੇ ਜ਼ਖਮੀ ਹੋਣ ਦਾ ਸਮਾਚਾਰ ਹੈ | ਜ਼ਖਮੀ ਵਿਅਕਤੀ ਜਸਵੰਤ ਸਿੰਘ ਪੁੱਤਰ ਸੋਨਾ ਸਿੰਘ ਸਿਵਲ ਹਸਪਤਾਲ ਜਲਾਲਾਬਾਦ ਵਿਖੇ ਜੇਰੇ ਇਲਾਜ ਹੈ | ਜਸਵੰਤ ...

ਪੂਰੀ ਖ਼ਬਰ »

ਤੇਜ਼ਾਬ ਤੇ ਕੋਲਿਆਂ ਦੀ ਦੁਕਾਨ 'ਚ ਲੱਗੀ ਅੱਗ, ਸਾਰਾ ਸਾਮਾਨ ਸੜ ਕੇ ਸੁਆਹ

ਫ਼ਿਰੋਜ਼ਪੁਰ, 26 ਮਈ (ਪਰਮਿੰਦਰ ਸਿੰਘ)-ਫ਼ਿਰੋਜ਼ਪੁਰ ਸ਼ਹਿਰ ਦੀ ਸੰਘਣੀ ਆਬਾਦੀ ਵਾਲੇ ਇਲਾਕੇ 'ਚ ਬਣੀ ਤੇਜ਼ਾਬ ਤੇ ਕੋਲਿਆਂ ਵਾਲੀ ਦੁਕਾਨ ਨੂੰ ਅੱਜ ਅੱਗ ਲੱਗ ਗਈ, ਜਿਸ ਕਾਰਨ ਅੰਦਰ ਪਿਆ ਸਾਮਾਨ ਸੜ ਕੇ ਸੁਆਹ ਹੋ ਗਿਆ | ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ...

ਪੂਰੀ ਖ਼ਬਰ »

ਵਿਧਾਇਕ ਪਿੰਕੀ ਵਲੋਂ ਪਿੰਡ ਅਟਾਰੀ 'ਚ ਵਿਕਾਸ ਕਾਰਜ ਸ਼ੁਰੂ

ਫ਼ਿਰੋਜ਼ਪੁਰ, 26 ਮਈ (ਤਪਿੰਦਰ ਸਿੰਘ)- ਵਿਧਾਨ ਸਭਾ ਹਲਕਾ ਸ਼ਾਹਕੋਟ ਦੀ ਜ਼ਿਮਨੀ ਚੋਣ 'ਚ ਕਾਂਗਰਸ ਪਾਰਟੀ ਦੇ ਉਮੀਦਵਾਰ ਲਾਡੀ ਸ਼ੇਰੋਵਾਲੀਆ ਰਿਕਾਰਡ ਤੋੜ ਵੋਟਾਂ ਪ੍ਰਾਪਤ ਕਰਕੇ ਇਤਿਹਾਸਿਕ ਜਿੱਤ ਦਰਜ ਕਰਨਗੇ ਤੇ ਵਿਰੋਧੀਆਂ ਨੂੰ ਕਰਾਰੀ ਹਾਰ ਦਾ ਮੂੰਹ ਵੇਖਣਾ ਪਵੇਗਾ ...

ਪੂਰੀ ਖ਼ਬਰ »

ਸਿਵਲ ਸੁਸਾਇਟੀ ਆਰਗੇਨਾਈਜ਼ੇਸ਼ਨ ਦੇ ਮੈਂਬਰਾਂ ਦੀ ਚੋਣ ਸਬੰਧੀ ਵਰਕਸ਼ਾਪ

ਫ਼ਿਰੋਜ਼ਪੁਰ, 26 ਮਈ (ਤਪਿੰਦਰ ਸਿੰਘ)-ਭਾਰਤ ਚੋਣ ਕਮਿਸ਼ਨ ਵਲੋਂ ਦੋ ਰੋਜ਼ਾ ਰਾਸ਼ਟਰ ਪੱਧਰ ਦੀ ਸਿਵਲ ਸੁਸਾਇਟੀ ਆਰਗਨਾਈਜ਼ੇਸ਼ਨ ਦੇ ਮੈਂਬਰਾਂ ਦੀ ਚੋਣ ਲਿਟਸਰੀ ਕਲੱਬ ਵਿਸ਼ੇ 'ਤੇ ਯੂਨਾਈਟਿਡ ਸਰਵਿਸ ਇੰਸਟੀਚਿਊਟ ਨਵੀਂ ਦਿੱਲੀ ਵਿਖੇ ਵਰਕਸ਼ਾਪ ਕਰਵਾਈ ਗਈ, ਜਿਸ 'ਚ ...

ਪੂਰੀ ਖ਼ਬਰ »

ਪਰਾਲੀ ਨੂੰ ਅੱਗ ਲਾਉਣ 'ਤੇ 2 ਿਖ਼ਲਾਫ਼ ਮੁਕੱਦਮਾ ਦਰਜ

ਅਬੋਹਰ, 26 ਮਈ (ਸੁਖਜਿੰਦਰ ਸਿੰਘ ਢਿੱਲੋਂ)-ਖੂਈਖੇੜਾ ਰੁਕਰਨਪੁਰਾ ਨੇੜੇ ਇਕ ਖੇਤਰ ਵਿਚ ਪਰਾਲੀ ਨੂੰ ਅੱਗ ਲਾਉਣ ਦੇ ਮਾਮਲੇ 'ਚ ਪੁਲਿਸ ਨੇ 2 ਜਣਿਆਂ ਿਖ਼ਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਸੁਖਦੇਵ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਰੁਕਨਪੁਰਾ ...

ਪੂਰੀ ਖ਼ਬਰ »

ਸੰਦੀਪ ਜਾਖੜ ਨੇ ਕੀਤੀ ਨਵੀਂ ਆਬਾਦੀ 'ਚ ਵਿਕਾਸ ਕੰਮਾਂ ਦੀ ਸ਼ੁਰੂਆਤ

ਅਬੋਹਰ, 26 ਮਈ (ਸੁਖਜਿੰਦਰ ਸਿੰਘ ਢਿੱਲੋਂ)-ਸੰਦੀਪ ਜਾਖੜ ਸਾਬਕਾ ਜ਼ਿਲ੍ਹਾ ਪ੍ਰਧਾਨ ਯੂਥ ਕਾਂਗਰਸ ਨੇ ਵਾਰਡ ਨੰਬਰ 20 ਨਵੀਂ ਆਬਾਦੀ ਇਲਾਕੇ ਦੀ ਗਲੀ ਨੰਬਰ 11 ਤੇ 17 'ਚ ਵਿਕਾਸ ਦੇ ਕੰਮਾਂ ਦੀ ਸ਼ੁਰੂਆਤ ਕੀਤੀ | ਇਸ ਦੌਰਾਨ ਉਨ੍ਹਾਂ ਨੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਤੇ ...

ਪੂਰੀ ਖ਼ਬਰ »

ਭਾਗ ਸਿੰਘ ਖ਼ਾਲਸਾ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਅਬੋਹਰ, 26 ਮਈ (ਸੁਖਜਿੰਦਰ ਸਿੰਘ ਢਿੱਲੋਂ)-ਭਾਗ ਸਿੰਘ ਖ਼ਾਲਸਾ ਕਾਲਜ ਫ਼ਾਰ ਵੁਮੈਨ ਕਾਲਾ ਟਿੱਬਾ ਦਾ ਬੀ.ਐੱਸ.ਸੀ. ਦੇ ਸਮੈਸਟਰ ਪਹਿਲੇ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ ਹੈ | ਸਾਕਸ਼ੀ ਕਾਮਰਾ ਪੁੱਤਰੀ ਪਰਸ਼ੋਤਮ ਕਾਮਰਾ ਨੇ 90 ਫ਼ੀਸਦੀ ਅੰਕ ਲੈ ਕੇ ਕਾਲਜ ਵਿਚੋਂ ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ ਜ਼ੀਰਾ ਵਲੋਂ ਵਿਕਲਾਂਗ ਸਹਾਇਤਾ ਕੈਂਪ

ਜ਼ੀਰਾ, 26 ਮਈ (ਜਗਤਾਰ ਸਿੰਘ ਮਨੇਸ)-ਸਮਾਜ ਸੇਵੀ ਸੰਸਥਾ ਭਾਰਤ ਵਿਕਾਸ ਪ੍ਰੀਸ਼ਦ ਜ਼ੀਰਾ, ਭਾਵਿਪ੍ਰੀ ਚੈਰੀਟੇਬਲ ਟਰੱਸਟ ਪੰਜਾਬ ਲੁਧਿਆਣਾ ਤੇ ਸਮਾਜਿਕ ਨਿਆਂ ਤੇ ਅਧਿਕਾਰਤਾ ਮੰਤਰਾਲਾ ਭਾਰਤ ਸਰਕਾਰ ਦੇ ਸਹਿਯੋਗ ਨਾਲ ਵਿਕਲਾਂਗ ਸਹਾਇਤਾ ਕੈਂਪ ਕ੍ਰਿਸ਼ਨਾ ਮੰਦਰ ...

ਪੂਰੀ ਖ਼ਬਰ »

ਹਲਕਾ ਸ਼ਾਹਕੋਟ ਦੇ ਪਿੰਡ ਤਲਵੰਡੀ ਮਾਧੋ ਵਿਖੇ ਹੰਸ ਰਾਜ ਜੋਸਨ ਨੇ ਲਾਡੀ ਸ਼ੇਰੋਵਾਲੀਆ ਲਈ ਵੋਟਾਂ ਮੰਗੀਆਂ

ਗੁਰੂਹਰਸਹਾਏ, 26 ਮਈ (ਪਿ੍ਥਵੀ ਰਾਜ ਕੰਬੋਜ)-ਸ਼ਾਹਕੋਟ ਜ਼ਿਮਨੀ ਚੋਣ ਦੇ ਆਖ਼ਰੀ ਪੜਾਅ 'ਤੇ ਹੰਸ ਰਾਜ ਜੋਸਨ ਸਾਬਕਾ ਮੰਤਰੀ ਪੰਜਾਬ ਵਲੋਂ ਲਾਡੀ ਸ਼ੇਰੇਵਾਲੀਆ ਦੇ ਹੱਕ 'ਚ ਜ਼ੋਰਦਾਰ ਚੋਣ ਪ੍ਰਚਾਰ ਕੀਤਾ ਗਿਆ | ਹਲਕਾ ਸ਼ਾਹਕੋਟ ਦੇ ਪਿੰਡ ਤਲਵੰਡੀ ਮਾਧੋ ਵਿਖੇ ਹੰਸ ਰਾਜ ...

ਪੂਰੀ ਖ਼ਬਰ »

ਅਰਮਾਨਪੁਰਾ 'ਚ ਸਕੂਲ ਦੇ ਬੱਚਿਆਂ ਨੂੰ ਖ਼ਸਰਾ-ਰੂਬੇਲਾ ਦੇ ਟੀਕੇ ਲਗਾਉਣ ਲਈ ਸਿਵਲ ਸਰਜਨ ਭਗਤ ਮਿਲਖਾ ਸਿੰਘ ਨੂੰ ਮਿਲੇ

ਫ਼ਿਰੋਜ਼ਪੁਰ, 26 ਮਈ (ਪਰਮਿੰਦਰ ਸਿੰਘ)-ਖ਼ਸਰਾ-ਰੁਬੇਲਾ ਵਰਗੀਆਂ ਬਿਮਾਰੀਆਂ ਨੂੰ ਜੜੋ ਖ਼ਤਮ ਕਰਨ ਲਈ ਸਿਹਤ ਵਿਭਾਗ ਪੱਬਾਂ ਭਾਰ ਹੈ | ਇਸ ਸਬੰਧੀ ਸਿਹਤ ਵਿਭਾਗ ਵਲੋਂ ਬਣਾਈਆਂ ਟੀਮਾਂ ਖ਼ਸਰਾ-ਰੁਬੇਲਾ ਦੇ ਟੀਕੇ ਲਗਾਉਣ ਤੋਂ ਰਹਿ ਗਏ ਪਿੰਡਾਂ ਦੇ ਦੌਰੇ ਕਰਕੇ ਲੋਕਾਂ ਨੂੰ ...

ਪੂਰੀ ਖ਼ਬਰ »

ਸ਼ਾਹਕੋਟ ਉਪ ਚੋਣ ਜਿੱਤ ਕਾਂਗਰਸ ਬੰਨੇ੍ਹਗੀ ਲੋਕ ਸਭਾ ਚੋਣਾਂ 2019 ਜਿੱਤਣ ਦਾ ਮੁੱਢ-ਖੋਸਾ

ਫ਼ਿਰੋਜ਼ਪੁਰ, 26 ਮਈ (ਤਪਿੰਦਰ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਚੋਣਾਂ ਦੌਰਾਨ ਕਿਸਾਨਾਂ ਨਾਲ ਕੀਤੇ ਗਏ ਵਾਅਦੇ ਮੁਤਾਬਿਕ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਕਿਸਾਨਾਂ ਦਾ ਫ਼ਸਲਾਂ ਦਾ ਕਰਜ਼ਾ ਮੁਆਫ਼ ਕਰਨ ਲਈ ਸਮਾਗਮ ਕਰਵਾਇਆ, ਜਿਸ 'ਚ ਢਾਈ ਏਕੜ ...

ਪੂਰੀ ਖ਼ਬਰ »

ਵੱਖ-ਵੱਖ ਸਕੂਲਾਂ 'ਚ ਮੀਜ਼ਲ-ਰੂਬੇਲਾ ਦੇ ਟੀਕੇ ਲਗਾਏ

ਫ਼ਿਰੋਜ਼ਪੁਰ, 26 ਮਈ (ਪਰਮਿੰਦਰ ਸਿੰਘ)-ਸਿਹਤ ਵਿਭਾਗ ਵਲੋਂ ਸ਼ੁਰੂ ਕੀਤੀ ਗਈ ਮੀਜ਼ਲ-ਰੁਬੇਲਾ ਮੁਹਿੰਮ ਤਹਿਤ ਸਰਕਾਰੀ ਸਕੂਲ ਬਸਤੀ ਬੇਲਾ ਸਿੰਘ ਵਾਲੀ, ਸਰਕਾਰੀ ਪ੍ਰਾਇਮਰੀ ਤੇ ਹਾਈ ਸਕੂਲ 'ਚ ਬੱਚਿਆਂ ਦਾ ਟੀਕਾਕਰਨ ਕੀਤਾ ਗਿਆ | ਸਿਵਲ ਸਰਜਨ ਡਾ: ਗੁਰਮਿੰਦਰ ਸਿੰਘ ਤੇ ...

ਪੂਰੀ ਖ਼ਬਰ »

ਟਰੈਕਟਰ ਦੀ ਲਪੇਟ 'ਚ ਆਉਣ ਕਾਰਨ ਬਜ਼ੁਰਗ ਜ਼ਖ਼ਮੀ

ਫ਼ਿਰੋਜ਼ਪੁਰ, 26 ਮਈ (ਤਪਿੰਦਰ ਸਿੰਘ)- ਪਿੰਡ ਹਾਮਦ ਵਾਲਾ ਹਿਠਾੜ ਨੇੜੇ ਇਕ ਤੇਜ਼ ਰਫ਼ਤਾਰ ਆ ਰਹੇ ਟਰੈਕਟਰ ਦੀ ਲਪੇਟ 'ਚ ਆਉਣ ਨਾਲ ਮੋਟਰਸਾਈਕਲ ਸਵਾਰ ਦਰਸ਼ਨ ਸਿੰਘ ਜ਼ਖ਼ਮੀ ਹੋ ਗਿਆ | ਹਾਦਸੇ 'ਚ ਉਕਤ ਬਜ਼ੁਰਗ ਦੀ ਲੱਤ ਟੁੱਟ ਗਈ | ਪੀੜਤ ਦੇ ਪੁੱਤਰ ਯਾਦਵਿੰਦਰ ਸਿੰਘ ਦੇ ...

ਪੂਰੀ ਖ਼ਬਰ »

120 ਗ੍ਰਾਮ ਹੈਰੋਇਨ ਸਮੇਤ 6 ਕਾਬੂ

ਫ਼ਿਰੋਜ਼ਪੁਰ, 26 ਮਈ (ਤਪਿੰਦਰ ਸਿੰਘ)- ਫ਼ਿਰੋਜ਼ਪੁਰ ਪੁਲਿਸ ਨੇ 24 ਘੰਟਿਆਂ ਦੌਰਾਨ ਨਸ਼ਾ ਤਸਕਰਾਂ ਿਖ਼ਲਾਫ਼ ਕਾਰਵਾਈ ਕਰਦਿਆਂ 6 ਤਸਕਰਾਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 120 ਗ੍ਰਾਮ ਹੈਰੋਇਨ ਬਰਾਮਦ ਕਰਨ ਦਾ ਦਾਅਵਾ ਕੀਤਾ | ਨਾਰਕੋਟਿਕ ਸੈੱਲ ਵਲੋਂ ਸੁਖਜਿੰਦਰ ਸਿੰਘ ...

ਪੂਰੀ ਖ਼ਬਰ »

ਸਰਕਾਰੀ ਮਿਡਲ ਸਕੂਲ ਚੱਬਾ ਵਲੋਂ ਇੰਸਪਾਇਰ ਐਵਾਰਡ 'ਚ ਪ੍ਰਾਪਤੀ

ਜ਼ੀਰਾ, 26 ਮਈ (ਮਨਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਤੇ ਜ਼ਿਲ੍ਹਾ ਸਾਇੰਸ ਸੁਪਰਵਾਈਜ਼ਰ ਫ਼ਿਰੋਜ਼ਪੁਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਰਕਾਰੀ ਮਿਡਲ ਸਕੂਲ ਚੱਬਾ ਦੇ ਵਿਦਿਆਰਥੀਆਂ ਦਵਿੰਦਰ ਸਿੰਘ, ਦਿਲਜੀਤ ਸਿੰਘ ਅਤੇ ਕਮਲਜੀਤ ਕੌਰ ...

ਪੂਰੀ ਖ਼ਬਰ »

ਸ਼ਾਹਕੋਟ ਉਪ ਚੋਣ ਜਿੱਤ ਕਾਂਗਰਸ ਬੰਨੇ੍ਹਗੀ ਲੋਕ ਸਭਾ ਚੋਣਾਂ 2019 ਜਿੱਤਣ ਦਾ ਮੁੱਢ-ਖੋਸਾ

ਫ਼ਿਰੋਜ਼ਪੁਰ, 26 ਮਈ (ਤਪਿੰਦਰ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਚੋਣਾਂ ਦੌਰਾਨ ਕਿਸਾਨਾਂ ਨਾਲ ਕੀਤੇ ਗਏ ਵਾਅਦੇ ਮੁਤਾਬਿਕ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਕਿਸਾਨਾਂ ਦਾ ਫ਼ਸਲਾਂ ਦਾ ਕਰਜ਼ਾ ਮੁਆਫ਼ ਕਰਨ ਲਈ ਸਮਾਗਮ ਕਰਵਾਇਆ, ਜਿਸ 'ਚ ਢਾਈ ਏਕੜ ...

ਪੂਰੀ ਖ਼ਬਰ »

ਜ਼ਿਲ੍ਹਾ ਕਚਹਿਰੀਆਂ 'ਚੋਂ ਮੋਟਰਸਾਈਕਲ ਚੋਰੀ

ਫ਼ਿਰੋਜ਼ਪੁਰ, 26 ਮਈ (ਤਪਿੰਦਰ ਸਿੰਘ)-ਕੋਈ ਅਣਪਛਾਤਾ ਵਿਅਕਤੀ ਜ਼ਿਲ੍ਹਾ ਕਚਹਿਰੀਆਂ 'ਚੋਂ ਸਪਲੈਂਡਰ ਪਲੱਸ ਨੰ: ਪੀ.ਬੀ. 08 ਡੀ.ਏ. 8168 ਮੋਟਰਸਾਈਕਲ ਚੋਰੀ ਕਰਕੇ ਲੈ ਗਿਆ | ਪੀੜਤ ਗੁਰਪ੍ਰੀਤ ਸਿੰਘ ਪੁੱਤਰ ਮੁਖ਼ਤਿਆਰ ਸਿੰਘ ਵਾਸੀ ਖੂਹ ਕੋਟੀਆਂ ਵਾਲਾ ਫ਼ਿਰੋਜ਼ਪੁਰ ਸ਼ਹਿਰ ਦੀ ...

ਪੂਰੀ ਖ਼ਬਰ »

ਘਰ ਦੇ ਅੱਗੋਂ ਮੋਟਰਸਾਈਕਲ ਚੋਰੀ

ਫ਼ਿਰੋਜ਼ਪੁਰ, 26 ਮਈ (ਤਪਿੰਦਰ ਸਿੰਘ)-ਫ਼ਿਰੋਜ਼ਪੁਰ ਦੀ ਸੰਘਣੀ ਆਬਾਦੀ 'ਚ ਸਥਿਤ ਹਾਊਸਿੰਗ ਬੋਰਡ ਕਾਲੋਨੀ ਦੇ ਮਕਾਨ ਨੰਬਰ 825 ਅੱਗੋਂ ਚੋਰ ਦਿਨ-ਦਿਹਾੜੇ ਸਪਲੈਂਡਰ ਮੋਟਰਸਾਈਕਲ ਲੈ ਕੇ ਫ਼ਰਾਰ ਹੋ ਗਿਆ | ਅੰਕਿਤ ਸੇਠੀ ਪੁੱਤਰ ਅਸ਼ੋਕ ਸੇਠੀ ਦੀ ਸ਼ਿਕਾਇਤ 'ਤੇ ਸਿਟੀ ...

ਪੂਰੀ ਖ਼ਬਰ »

ਨੰਬਰਦਾਰਾਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਕੱਲ੍ਹ

ਫ਼ਿਰੋਜ਼ਪੁਰ, 26 ਮਈ (ਤਪਿੰਦਰ ਸਿੰਘ)- ਜ਼ਿਲ੍ਹਾ ਨੰਬਰਦਾਰ ਯੂਨੀਅਨ ਦੀ ਮੀਟਿੰਗ 28 ਮਈ ਨੂੰ ਸਵੇਰੇ 10 ਵਜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ 'ਚ ਨੰਬਰਦਾਰਾਂ ਦੇ ਦਫ਼ਤਰ 'ਚ ਰੱਖੀ ਗਈ ਹੈ | ਇਹ ਜਾਣਕਾਰੀ ਦਿੰਦਿਆਂ ਤਹਿਸੀਲ ਪ੍ਰਧਾਨ ਸੁਖਰਾਜ ਸਿੰਘ ਤੇ ਜਨਰਲ ਸੈਕਟਰੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX