ਤਾਜਾ ਖ਼ਬਰਾਂ


ਪੰਜਾਬ ਪੁਹੰਚੇ ਕੇਜਰੀਵਾਲ ਨੇ ਪੱਤਰਕਾਰਾਂ ਤੋਂ ਵੱਟਿਆ ਪਾਸਾ
. . .  1 day ago
ਸੰਗਰੂਰ, 19 ਅਗਸਤ (ਦਮਨਜੀਤ ਸਿੰਘ)- ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਆਪਣੀ ਪੰਜਾਬ ਫੇਰੀ ਦੌਰਾਨ ਅੱਜ ਦਿੱਲੀ ਤੋਂ ਦਿੱਲੀ-ਲੁਧਿਆਣਾ ਸ਼ਤਾਬਦੀ ਰਾਹੀਂ ਸੰਗਰੂਰ ਪੁਹੰਚੇ, ਜਿਥੋਂ ਉਹ...
ਭਾਰਤ ਬਨਾਮ ਇੰਗਲੈਂਡ ਤੀਜਾ ਟੈਸਟ ਮੈਚ : ਦੂਸਰੇ ਦਿਨ ਦੀ ਖੇਡ ਖ਼ਤਮ ਹੋਣ ਤੱਕ ਭਾਰਤ ਦੂਸਰੀ ਪਾਰੀ 'ਚ 124/2
. . .  1 day ago
ਸ਼੍ਰੋਮਣੀ ਅਕਾਲੀ ਦਲ ਆਜ਼ਾਦ ਤੌਰ 'ਤੇ ਲੜੇਗਾ ਹਰਿਆਣਾ ਚੋਣਾਂ - ਸੁਖਬੀਰ ਬਾਦਲ
. . .  1 day ago
ਕੁਰੂਕਸ਼ੇਤਰ, 19 ਅਗਸਤ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੁਰੂਕਸ਼ੇਤਰ ਵਿਖੇ ਰੈਲੀ ਦੌਰਾਨ ਐਲਾਨ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਆਜ਼ਾਦ ਤੌਰ 'ਤੇ ਹਰਿਆਣਾ...
ਭਾਰਤ ਬਨਾਮ ਇੰਗਲੈਂਡ ਤੀਜਾ ਟੈਸਟ ਮੈਚ : ਦੂਸਰੀ ਪਾਰੀ 'ਚ ਭਾਰਤ 103/1
. . .  1 day ago
ਇੰਡੋਨੇਸ਼ੀਆ 'ਚ ਆਇਆ ਭੂਚਾਲ
. . .  1 day ago
ਜਕਾਰਤਾ, 19 ਅਗਸਤ - ਇੰਡੋਨੇਸ਼ੀਆ ਦੇ ਲੋਮਬੌਕ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਾਤਾ 6.9 ਮਾਪੀ ਗਈ...
ਭਾਰਤ ਬਨਾਮ ਇੰਗਲੈਂਡ ਤੀਜਾ ਟੈਸਟ ਮੈਚ : ਪਹਿਲੀ ਪਾਰੀ 'ਚ ਇੰਗਲੈਂਡ ਦੀ ਪੂਰੀ ਟੀਮ 161 ਦੌੜਾਂ ਬਣਾ ਕੇ ਆਊਟ
. . .  1 day ago
1.67 ਕਰੋੜ ਰੁਪਏ ਦੇ ਸੋਨੇ ਸਮੇਤ ਤਿੰਨ ਗ੍ਰਿਫ਼ਤਾਰ
. . .  1 day ago
ਮੁੰਬਈ, 19 ਅਗਸਤ - ਮੁੰਬਈ ਦੇ ਕੌਮਾਂਤਰੀ ਹਵਾਈ ਅੱਡੇ ਤੋਂ ਬੀਤੇ ਦਿਨ ਕਸਟਮ ਵਿਭਾਗ ਦੇ ਅਧਿਕਾਰੀਆਂ ਨੇ 6 ਸੋਨੇ ਦੀਆਂ ਬਾਰਾਂ ਦੀ ਕਥਿਤ ਤੌਰ 'ਤੇ ਤਸਕਰੀ ਦੇ ਦੋਸ਼ 'ਚ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਬਰਾਮਦ ਕੀਤੀਆਂ ਗਈਆਂ ਇਨ੍ਹਾਂ ਸੋਨੇ ਦੀਆਂ ਬਾਰਾਂ ਦੀ...
ਏਸ਼ੀਅਨ ਖੇਡਾਂ 2018 : ਪਹਿਲਵਾਨ ਬਜਰੰਗ ਨੇ ਭਾਰਤ ਨੂੰ ਦਵਾਇਆ ਪਹਿਲਾਂ ਸੋਨ ਤਮਗ਼ਾ
. . .  1 day ago
ਕਤਰ ਨੇ ਹੜ੍ਹ ਪ੍ਰਭਾਵਿਤ ਕੇਰਲ ਲਈ 34.89 ਕਰੋੜ ਦੀ ਸਹਾਇਤਾ ਰਾਸ਼ੀ ਦਾ ਕੀਤਾ ਐਲਾਨ
. . .  1 day ago
ਦੁਬਈ, 19 ਅਗਸਤ- ਸੰਯੁਕਤ ਅਰਬ ਅਮੀਰਾਤ ਤੋਂ ਬਾਅਦ ਹੁਣ ਕਤਰ ਨੇ ਹੜ੍ਹ ਪ੍ਰਭਾਵਿਤ ਕੇਰਲ ਲਈ 34.89 ਕੋਰੜ ਰੁਪਏ ਦੀ ਸਹਾਇਤਾ ਰਾਸ਼ੀ ਦਾ ਐਲਾਨ ਕੀਤਾ ਹੈ। ਇਸ ਮੌਕੇ ਕਤਰ ਦੇ ਪ੍ਰਧਾਨ ਮੰਤਰੀ ਸ਼ੇਖ ਅਬਦੁੱਲਾ ਥਾਨੀ ਨੇ ਟਵੀਟ ਕਰਦਿਆ ਕਿਹਾ ਕਿ ਆਮੀਰ...
ਭਿਆਨਕ ਸੜਕ ਹਾਦਸੇ 'ਚ ਪਤਨੀ ਦੀ ਮੌਤ, ਪਤੀ ਜ਼ਖਮੀ
. . .  1 day ago
ਖਨੌਰੀ, 19 ਅਗਸਤ(ਬਲਵਿੰਦਰ ਸਿੰਘ ਥਿੰਦ)- ਸੰਗਰੂਰ-ਦਿੱਲੀ ਮੁੱਖ ਮਾਰਗ ਤੇ ਪੁਰਾਣਾ ਸੇਲ ਟੈਕਸ ਬੈਰੀਅਰ ਕੋਲ ਇਕ ਹੋਟਲ ਦੇ ਸਾਹਮਣੇ ਸੜਕ 'ਤੇ ਖੜੇ ਕੈਂਟਰ ਨਾਲ ਕਾਰ ਦੀ ਟੱਕਰ ਹੋ ਜਾਣ ਕਾਰਨ ਰਾਜਸਥਾਨ ਦੇ ਕੋਟਾ ਬੂੰਦੀ ਸ਼ਹਿਰ ਵਿਖੇ ਪੜਾਈ ਕਰ ਰਹੇ ਆਪਣੇ...
ਕੌਮਾਂਤਰੀ ਸਰਹੱਦ ਨੇੜਿਓ ਦੋ ਕਿੱਲੋ ਹੈਰੋਇਨ ਬਰਾਮਦ
. . .  1 day ago
ਬੱਚੀ ਵਿੰਡ, 19 ਅਗਸਤ(ਬਲਦੇਵ ਸਿੰਘ ਕੰਬੋ) -ਸੀਮਾ ਸੁਰੱਖਿਆ ਬਲ ਅਤੇ ਨਾਰਕੋਟਿਕ ਕੰਟਰੋਲ ਬਿਊਰੋ ਦੀ ਟੀਮ ਨੇ ਸਾਂਝੀ ਤਲਾਸ਼ੀ ਅਭਿਆਨ ਦੌਰਾਨ 2 ਕਿੱਲੋ ਹੈਰੋਇਨ ਫੜਨ 'ਚ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਅਨੁਸਾਰ, 17 ਬਟਾਲੀਅਨ ਬੀ.ਐਸ.ਐਫ. ਅਤੇ...
ਖੁਮਾਣੋਂ ਸ਼ੈਲਰ ਹਾਦਸਾ : ਮੁੱਖ ਮੰਤਰੀ ਵਲੋਂ ਮ੍ਰਿਤਕਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦਾ ਐਲਾਨ
. . .  1 day ago
ਖਮਾਣੋਂ, 19 ਅਗਸਤ- ਖਮਾਣੋਂ ਨੇੜਲੇ ਪਿੰਡ ਲਖਣਪੁਰ 'ਚ ਅੱਜ ਸਵੇਰੇ ਨਿਰਮਾਣ ਅਧੀਨ ਇੱਕ ਸ਼ੈਲਰ ਦੀ ਕੰਧ ਡਿੱਗ ਕਾਰਨ ਮਰਨ ਵਾਲੇ ਮਜ਼ਦੂਰਾਂ ਦੀ ਗਿਣਤੀ ਵੱਧ ਕੇ ਛੇ ਹੋ ਗਈ ਹੈ। ਇਸ ਹਾਦਸੇ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੁੱਖ ਦਾ ਪ੍ਰਗਟਾਵਾ ਕਰਦਿਆਂ...
ਭਾਰਤ ਬਨਾਮ ਇੰਗਲੈਂਡ ਤੀਜਾ ਟੈਸਟ ਮੈਚ : ਲੰਚ ਤੱਕ ਇੰਗਲੈਂਡ 46/0
. . .  1 day ago
ਪੰਜਾਬ ਦੇ ਦੋ ਨਸ਼ਾ ਤਸਕਰ ਜੰਮੂ 'ਚ ਗ੍ਰਿਫ਼ਤਾਰ
. . .  1 day ago
ਜੰਮੂ, 19 ਅਗਸਤ- ਜੰਮੂ-ਕਸ਼ਮੀਰ ਪੁਲਿਸ ਨੇ ਅੱਜ ਦੋ ਨਸ਼ਾ ਤਸਕਰਾਂ ਨੂੰ ਨਸ਼ੀਲੇ ਪਦਾਰਥਾਂ ਸਣੇ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਦੋਵੇਂ ਤਸਕਰ ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਰਹਿਣ ਵਾਲੇ ਹਨ ਅਤੇ ਉਨ੍ਹਾਂ ਦੀ ਪਹਿਚਾਣ ਧਰਮਪਾਲ ਅਤੇ ਅਜੈ ਕੁਮਾਰ ਦੇ...
ਸਿੱਧੂ ਵਲੋਂ ਪਾਕਿ ਫੌਜ ਮੁਖੀ ਨੂੰ ਪਾਈ ਜੱਫੀ ਦਾ ਮੈਂ ਸਮਰਥਨ ਨਹੀਂ ਕਰਦਾ- ਕੈਪਟਨ
. . .  1 day ago
ਨਵੀਂ ਦਿੱਲੀ, 19 ਅਗਸਤ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੈਬਨਿਟ ਮੰਤਰੀ ਨਵਤੋਜ ਸਿੰਘ ਸਿੱਧੂ ਦੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਸਹੁੰ ਚੁੱਕ ਸਮਾਗਮ ਸ਼ਾਮਲ ਹੋਣ 'ਤੇ ਕਿਹਾ ਕਿ ਉਹ ਉੱਥੇ ਨਿੱਜੀ ਤੌਰ 'ਤੇ ਗਏ ਸਨ। ਸਹੁੰ ਚੁੱਕ...
ਭਾਰਤ ਬਨਾਮ ਇੰਗਲੈਂਡ ਤੀਜਾ ਟੈਸਟ ਮੈਚ : ਪਹਿਲੀ ਪਾਰੀ 'ਚ ਭਾਰਤੀ ਟੀਮ 329 ਦੌੜਾਂ 'ਤੇ ਆਲ ਆਊਟ
. . .  1 day ago
ਏਸ਼ੀਅਨ ਖੇਡਾਂ 2018 : ਪਹਿਲਵਾਨ ਬਜਰੰਗ ਨੇ ਬਣਾਈ ਸੈਮੀਫਾਈਨਲ 'ਚ ਥਾਂ
. . .  1 day ago
ਬੀ.ਐੱਸ.ਐੱਫ. ਨੇ 6 ਕਿਲੋਗ੍ਰਾਮ ਹੈਰੋਇਨ ਕੀਤੀ ਬਰਾਮਦ
. . .  1 day ago
ਕੇਰਲ ਹੜ੍ਹ ਪੀੜਤਾਂ ਦੀ ਮਦਦ ਲਈ ਸ਼੍ਰੋਮਣੀ ਕਮੇਟੀ ਵੱਲੋਂ ਭਲਕੇ ਭੇਜੀ ਜਾਵੇਗੀ 30 ਮੈਂਬਰੀ ਟੀਮ - ਡਾ: ਰੂਪ ਸਿੰਘ
. . .  1 day ago
ਏਸ਼ੀਅਨ ਖੇਡਾਂ : 86 ਕਿੱਲੋਗਰਾਮ ਫ੍ਰੀਸਟਾਇਲ ਕੁਸ਼ਤੀ ਦੇ ਕੁਆਟਰ ਫਾਈਨਲ 'ਚ ਹਾਰਿਆ ਭਾਰਤੀ ਪਹਿਲਵਾਨ
. . .  1 day ago
ਲੋਕ ਸਭਾ ਚੋਣਾਂ 'ਚ ਆਮ ਆਦਮੀ ਪਾਰਟੀ ਦਾ ਕਾਂਗਰਸ ਨਾਲ ਸਮਝੌਤੇ ਦੀ ਗੱਲ ਬਿਲਕੁਲ ਝੂਠ - ਕੇਜਰੀਵਾਲ
. . .  1 day ago
ਕਰਨਾਟਕ : ਕੋਡਾਗੂ 'ਚ ਢਿਗਾਂ ਡਿੱਗਣ ਕਾਰਨ ਰਸਤਾ ਬੰਦ
. . .  1 day ago
ਪਾਕਿਸਤਾਨ ਤੋਂ ਵਾਪਸ ਪਰਤੇ ਨਵਜੋਤ ਸਿੱਧੂ ਨੂੰ ਕਿਸਾਨ ਜਥੇਬੰਦੀ ਵੱਲੋਂ ਦਿਖਾਈਆਂ ਗਈਆਂ ਕਾਲੀਆਂ ਝੰਡੀਆਂ
. . .  1 day ago
ਏਸ਼ੀਅਨ ਖੇਡਾਂ 2018 : ਭਾਰਤੀ ਪਹਿਲਵਾਨ ਬਜਰੰਗ ਨੇ ਤਜ਼ਾਕਿਸਤਾਨ ਦੇ ਫਾਇਜਿਏਵ ਨੂੰ 12-2 ਨਾਲ ਹਰਾ ਕੇ ਸੈਮੀਫਾਈਨਲ 'ਚ ਬਣਾਈ ਥਾਂ
. . .  1 day ago
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਕੇਰਲ ਦੇ ਰਾਜਪਾਲ ਅਤੇ ਮੁੱਖ ਮੰਤਰੀ ਨਾਲ ਕੀਤੀ ਗੱਲਬਾਤ
. . .  1 day ago
ਦਾਭੋਲਕਰ ਹੱਤਿਆ ਮਾਮਲੇ ਦੇ ਦੋਸ਼ੀ ਸਚਿਨ ਨੂੰ 26 ਅਗਸਤ ਤੱਕ ਸੀ. ਬੀ. ਆਈ. ਹਿਰਾਸਤ 'ਚ ਭੇਜਿਆ ਗਿਆ
. . .  1 day ago
ਵਿਧਾਇਕ ਕੁਲਵੰਤ ਪੰਡੋਰੀ ਦੇ ਪਿਤਾ ਦੇ ਸ਼ਰਧਾਂਜਲੀ ਸਮਾਗਮ 'ਚ ਪਹੁੰਚੇ ਕੇਜਰੀਵਾਲ
. . .  1 day ago
'ਹਰਿ ਕੀ ਪੌੜੀ' ਵਿਖੇ ਜਲ ਪ੍ਰਵਾਹ ਕੀਤੀਆਂ ਗਈਆਂ ਅਟਲ ਬਿਹਾਰੀ ਵਾਜਪਾਈ ਦੀਆਂ ਅਸਥੀਆਂ
. . .  1 day ago
ਬਰਨਾਲਾ ਪਹੁੰਚੇ ਕੇਜਰੀਵਾਲ, ਮੀਡੀਆ ਤੋਂ ਬਣਾਈ ਰੱਖੀ ਦੂਰੀ
. . .  1 day ago
ਏਸ਼ੀਅਨ ਖੇਡਾਂ 2018 : ਕੁਸ਼ਤੀ 'ਚ ਪਹਿਲੇ ਰਾਊਂਡ 'ਚ ਹਾਰੇ ਸੁਸ਼ੀਲ ਕੁਮਾਰ
. . .  1 day ago
ਵਿਧਾਇਕ ਕੁਲਵੰਤ ਪੰਡੋਰੀ ਦੇ ਪਿਤਾ ਦੇ ਸ਼ਰਧਾਂਜਲੀ ਸਮਾਗਮ 'ਚ ਪਹੁੰਚੇ ਖਹਿਰਾ
. . .  1 day ago
ਜੰਮੂ-ਕਸ਼ਮੀਰ : ਬਾਰਾਮੂਲਾ 'ਚ ਘੁਸਪੈਠ ਦੀ ਕੋਸ਼ਿਸ਼ ਅਸਫ਼ਲ, ਇੱਕ ਅੱਤਵਾਦੀ ਢੇਰ
. . .  1 day ago
ਨਿਰਮਾਣ ਅਧੀਨ ਸ਼ੈਲਰ ਦੀ ਕੰਧ ਡਿੱਗਣ ਕਾਰਨ ਚਾਰ ਮਜ਼ਦੂਰਾਂ ਦੀ ਮੌਤ, ਕਈਆਂ ਦੇ ਮਲਬੇ ਹੇਠਾਂ ਦੱਬੇ ਹੋਣ ਦਾ ਖ਼ਦਸ਼ਾ
. . .  1 day ago
ਏਸ਼ੀਅਨ ਖੇਡਾਂ 2018 : ਨਿਸ਼ਾਨੇਬਾਜ਼ੀ 'ਚ ਭਾਰਤ ਦੇ ਅਪੂਰਵੀ ਚੰਦੇਲਾ ਅਤੇ ਰਵੀ ਕੁਮਾਰ ਨੇ ਕਾਂਸੇ ਦੇ ਤਮਗੇ ਨਾਲ ਖੋਲ੍ਹਿਆ ਭਾਰਤ ਦਾ ਖਾਤਾ
. . .  1 day ago
ਕੇਜਰੀਵਾਲ ਦੀ ਆਮਦ 'ਤੇ ਵੱਡੀ ਗਿਣਤੀ 'ਚ ਇਕੱਤਰ ਹੋਣ ਵਾਲੀ ਭੀੜ ਕੁਝ ਲੋਕਾਂ ਤੱਕ ਸਿਮਟੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 14 ਜੇਠ ਸੰਮਤ 550
ਿਵਚਾਰ ਪ੍ਰਵਾਹ: ਕੇਵਲ ਭਲਾ ਸੋਚੋ ਹੀ ਨਾ, ਭਲਾ ਕਰੋ ਵੀ। -ਥੋਰੋ
  •     Confirm Target Language  

ਬਠਿੰਡਾ

ਸੰਤ ਕਬੀਰ ਕਾਨਵੈਂਟ ਸੀਨੀ: ਸੈਕੰ: ਸਕੂਲ ਭੁੱਚੋ ਖ਼ੁਰਦ ਦੇ ਵਿਦਿਆਰਥੀਆਂ ਨੇ 12ਵੀਂ ਪ੍ਰੀਖਿਆ 'ਚ ਮਾਰੀਆਂ ਮੱਲਾਂ

ਭੁੱਚੋ ਮੰਡੀ, 26 ਮਈ (ਬਲਵਿੰਦਰ ਸਿੰਘ ਸੇਠੀ)- ਭੁੱਚੋ ਮੰਡੀ-ਬਠਿੰਡਾ ਮੁੱਖ ਸੜਕ 'ਤੇ ਸਥਿਤ ਸੰਤ ਕਬੀਰ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ, ਭੁੱਚੋ ਖ਼ੁਰਦ ਦੇ ਵਿਦਿਆਰਥੀਆਂ ਨੇ ਸੀ.ਬੀ.ਐਸ.ਸੀ., ਜਮਾਂ-2 ਦੀ ਪ੍ਰੀਖਿਆ ਵਿਚ ਚੰਗੇ ਅੰਕ ਪ੍ਰਾਪਤ ਕਰਕੇ ਸਕੂਲ ਅਤੇ ਆਪਣੇ ਮਾਤਾ-ਪਿਤਾ ਦਾ ਨਾਮ ਰੌਸ਼ਨ ਕੀਤਾ ਹੈ | ਅੱਜ ਪ੍ਰਾਪਤ ਹੋਏ ਸੀ.ਬੀ.ਐਸ.ਸੀ. ਜਮਾਂ-2 ਦੇ ਮੈਡੀਕਲ, ਨਾਨ-ਮੈਡੀਕਲ, ਆਰਟਸ ਅਤੇ ਕਮਰਸ਼ ਦੇ ਨਤੀਜਿਆਂ ਦੌਰਾਨ ਸੰਤ ਕਬੀਰ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਪ੍ਰੋਫੈਸਰ ਐਮ.ਐਲ.ਅਰੋੜਾ ਅਤੇ ਪਿ੍ੰਸੀਪਲ ਮੈਡਮ ਅੰਜੂ ਡੋਗਰਾ ਨੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਸ ਸਾਲ ਜਮਾਂ-2 ਦੀ ਪ੍ਰੀਖਿਆ ਵਿਚੋਂ ਸਕੂਲ ਦੇ ਵਿਦਿਆਰਥੀਆਂ ਹਰ ਸਾਲ ਦੀ ਤਰ੍ਹਾਂ ਇਸ ਵਾਰੀ ਵੀ ਚੰਗੇ ਅੰਕ ਪ੍ਰਾਪਤ ਕਰਕੇ ਆਪਣਾ, ਆਪਣੇ ਮਾਤਾ-ਪਿਤਾ ਅਤੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ | ਉਨ੍ਹਾਂ ਕਿਹਾ ਕਿ ਮੈਡੀਕਲ ਦੇ ਵਿਦਿਆਰਥੀ ਅਨੀਕੇਤ ਬਰਾੜ ਨੇ 91.6 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ ਜਦਕਿ ਅਰਸ਼ਦੀਪ ਨੇ 84.6 ਫ਼ੀਸਦੀ ਅੰਕ ਨਾਲ ਦੂਸਰਾ ਅਤੇ ਜੈਸਮੀਨ ਕੌਰ ਨੇ 81 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਪ੍ਰਾਪਤ ਕੀਤਾ | ਇਸੇ ਤਰ੍ਹਾਂ ਹੀ ਨਾਲ-ਮੈਡੀਕਲ ਦੇ ਨਤੀਜਿਆਂ ਦੌਰਾਨ ਇਸ਼ਾਨ ਦੂਗਲ ਨੇ 91 ਫ਼ੀਸਦੀ ਅੰਕ ਨਾਲ ਪਹਿਲਾ, ਚੇਤਨ ਬਾਂਸਲ ਨੇ 88.6 ਫ਼ੀਸਦੀ ਅੰਕ ਪ੍ਰਾਪਤ ਕਰਕੇ ਦੂਸਰਾ ਅਤੇ ਜਸਮੀਨ ਕੌਰ ਨੇ 86.8 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਹਾਸਲ ਕੀਤਾ | ਆਰਟਸ ਦੇ ਵਿਦਿਆਰਥੀਆਂ ਵਿਚੋਂ ਮਹਿਕ ਨੇ 87.8 ਫ਼ੀਸਦੀ ਅੰਕ ਨਾਲ ਪਹਿਲਾ, ਮਨਦੀਪ ਕੌਰ ਨੇ 87 ਫ਼ੀਸਦੀ ਅੰਕ ਪ੍ਰਾਪਤ ਕਰਕੇ ਦੂਸਰਾ ਅਤੇ ਖੁਸ਼ਪ੍ਰੀਤ ਨੇ 86.6 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਪ੍ਰਾਪਤ ਕੀਤਾ ਇਸੇ ਤਰ੍ਹਾਂ ਹੀ ਕਮਰਸ ਦੀ ਪ੍ਰੀਖਿਆ ਦੌਰਾਨ ਸਿਮਰਨ ਨੇ 82.2 ਫ਼ੀਸਦੀ ਅੰਕ ਨਾਲ ਪਹਿਲਾ, ਮਨਵੀਰ ਕੌਰ ਨੇ 79.2 ਫ਼ੀਸਦੀ ਅੰਕ ਲੈ ਕੇ ਦੂਸਰਾ ਅਤੇ ਅਤੇ ਯਾਦਵਿੰਦਰ ਸਿੰਘ ਨੇ 74.8 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਹਾਸਲ ਕੀਤਾ | ਉਨ੍ਹਾਂ ਦੱਸਿਆ ਕਿ ਇਸ ਤੋ ਇਲਾਵਾ ਸਕੂਲ ਦੇ 14 ਵਿਦਿਆਰਥੀਆਂ ਨੇ 80 ਪ੍ਰਤੀਸ਼ਤ ਤੋ ਵੱਧ ਅੰਕ ਪ੍ਰਾਪਤ ਕੀਤੇ | ਉਨ੍ਹਾਂ ਸਾਰੇ ਵਿਦਿਆਰਥੀਆਂ ਦੀ ਕਾਮਯਾਬੀ ਲਈ ਵਿਦਿਆਰਥੀਆਂ, ਪ੍ਰੋਫੈਸਰਾਂ ਅਤੇ ਉਨ੍ਹਾਂ ਦੇ ਮਾਤਾ-ਪਿਤਾ ਨੂੰ ਵਧਾਈ ਦਿੱਤੀ | ਪਿ੍ੰਸੀਪਲ ਮੈਡਮ ਅੰਜੂ ਡੋਗਰਾ ਅਤੇ ਵਾਈਸ ਪਿ੍ੰਸੀਪਲ ਮੈਡਮ ਕੁਲਵੰਤ ਕੌਰ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਤਾ-ਪਿਤਾ ਨੂੰ ਵਧਾਈ ਦਿੰਦੇ ਹੋਏ ਕਾਮਨਾ ਕੀਤੀ ਕਿ ਵਿਦਿਆਰਥੀ ਭਵਿੱਖ ਵਿਚ ਵੀ ਹੋਰ ਬੁਲੰਦੀਆਂ ਨੂੰ ਛੂਹਣ ਅਤੇ ਤਰੱਕੀ ਕਰਕੇ ਸਕੂਲ ਦਾ ਨਾਮ ਰੌਸ਼ਨ ਕਰਨ |

-ਮਾਮਲਾ ਘਰ ਵਿਚ ਬਾਈਕ ਖੜ੍ਹਾ ਕਰਨ ਤੋਂ ਰੋਕਣ ਦਾ-

ਘਰ ਵਿਚ ਦਾਖਲ ਹੋ ਕੇ ਕੀਤੀ ਕੁੱਟਮਾਰ 'ਚ ਇਕ ਜ਼ਖ਼ਮੀ

ਰਾਮਾਂ ਮੰਡੀ, 26 ਮਈ (ਤਰਸੇਮ ਸਿੰਗਲਾ)- ਇਕ ਘਰ ਵਿਚ ਦਾਖਲ ਹੋ ਕੇ ਇਕ ਵਿਅਕਤੀ ਵਲੋਂ ਆਪਣੇ ਦੋ ਪੁੱਤਰਾਂ ਅਤੇ 4/5 ਹੋਰ ਨਾਮਾਲੂਮ ਵਿਅਕਤੀਆਂ ਨਾਲ ਮਿਲ ਕੇ ਇਕ ਵਿਅਕਤੀ 'ਤੇ ਡਾਂਗਾਂ ਅਤੇ ਕਿ੍ਪਾਨਾਂ ਨਾਲ ਕੀਤੇ ਹਮਲੇ ਵਿਚ ਇਕ ਵਿਅਕਤੀ ਦੇ ਗੰਭੀਰ ਜ਼ਖ਼ਮੀ ਹੋਣ ਦੀ ਖ਼ਬਰ ਹੈ | ...

ਪੂਰੀ ਖ਼ਬਰ »

ਹੈਰੋਇਨ ਤੇ ਨਸ਼ੀਲੀਆਂ ਸ਼ੀਸ਼ੀਆਂ ਸਮੇਤ ਤਿੰਨ ਗਿ੍ਫ਼ਤਾਰ

ਬਠਿੰਡਾ, 26 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸਥਾਨਕ ਸ਼ਹਿਰ ਵਿਚ ਪੁਲਿਸ ਨੇ ਹੈਰੋਇਨ ਅਤੇ ਨਸ਼ੀਲੀਆਂ ਸ਼ੀਸ਼ੀਆਂ ਸਮੇਤ ਤਿੰਨ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਗਨੇਸ਼ਵਰ ਕੁਮਾਰ ਸਮੇਤ ਪੁਲਿਸ ਪਾਰਟੀ ਨੇ ...

ਪੂਰੀ ਖ਼ਬਰ »

ਮਾਲਵਾ ਮਿਸ਼ਨ ਵਲੋਂ ਦੂਜਾ ਦੁੱਖ ਭੰਜਨ ਦਿਵਸ ਅੱਜ

ਸੀਂਗੋ ਮੰਡੀ, 26 ਮਈ (ਪਿ੍ੰਸ ਸੌਰਭ ਗਰਗ)- ਇਲਾਕੇ ਦੀ ਸਮਾਜ ਸੇਵੀ ਸੰਸਥਾ ਮਾਲਵਾ ਮਿਸ਼ਨ ਵਲੋਂ ਪਛੜੇ ਲੋਕਾਂ ਨੂੰ ਮੁਫ਼ਤ ਸਥਾਈ ਸਿਹਤ ਸੇਵਾਵਾਂ ਦੇਣ ਦੇ ਮੰਤਵ ਨਾਲ ਦੁੱਖ ਭੰਜਨ ਪ੍ਰੋਗਰਾਮ ਸ਼ੁਰੂ ਕੀਤੇ ਗਏ ਹਨ, ਜਿਸ ਵਿਚ ਮਰੀਜ਼ਾਂ ਦਾ ਵਧੀਆਂ ਹਸਪਤਾਲ ਵਿਚ ਚੈਕ-ਅੱਪ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਦੋ ਨੌਜਵਾਨ ਦਿਨ ਦਿਹਾੜੇ 55500 ਰੁਪਏ ਖੋਹ ਕੇ ਫ਼ਰਾਰ

ਰਾਮਾਂ ਮੰਡੀ, 26 ਮਈ (ਤਰਸੇਮ ਸਿੰਗਲਾ)-ਮੋਟਰ ਸਾਈਕਲ ਸਵਾਰ ਦੋ ਨੌਜਵਾਨਾਂ ਵਲੋਂ ਰਿਫ਼ਾਇਨਰੀ ਰੋਡ ਵਿਖੇ ਮਹਿਲਾ ਸਮੇਤ ਮੋਟਰ ਸਾਈਕਲ ਸਵਾਰਾਂ ਤੋਂ 55500 ਖੋਹ ਕੇ ਫ਼ਰਾਰ ਹੋ ਜਾਣ ਦੀ ਖ਼ਬਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਨੇੜਲੇ ਪਿੰਡ ਤਰਖਾਣ ਵਾਲਾ ਨਿਵਾਸੀ ਨੱਥਾ ...

ਪੂਰੀ ਖ਼ਬਰ »

ਡੱਬਵਾਲੀ ਦੇ ਸ਼ਹਿਰ ਦੇ ਸੀਵਰੇਜ ਸਿਸਟਮ ਦੀ ਪੰਜਾਬ 'ਤੇ ਨਿਰਭਰਤਾ ਖ਼ਤਮ ਹੋਵੇਗੀ

ਡੱਬਵਾਲੀ, 26 ਮਈ (ਇਕਬਾਲ ਸਿੰਘ ਸ਼ਾਂਤ)-ਸ਼ਹਿਰ ਦੇ ਸੀਵਰੇਜ ਸਿਸਟਮ ਦੀ ਪੰਜਾਬ ਖੇਤਰ 'ਚ ਸਥਿਤ ਡਿਸਪੋਜ਼ਲ 'ਤੇ ਨਿਰਭਰਤਾ ਖ਼ਤਮ ਹੋ ਜਾਵੇਗੀ | ਜਨ ਸਿਹਤ ਵਿਭਾਗ ਹਰਿਆਣਾ ਨੇ ਰਾਮ ਬਾਗ਼ ਤੋਂ ਚੌਟਾਲਾ ਰੋਡ ਤੱਕ ਸੀਵਰ ਪਾਈਪ ਲਾਈਨ ਵਿਛਾਉਣ ਦਾ ਕਾਰਜ ਵਿੱਢ ਦਿੱਤਾ ਹੈ | ਇਸ ...

ਪੂਰੀ ਖ਼ਬਰ »

ਸਰਕਾਰੀ ਆਈ. ਟੀ. ਆਈ. ਕਾਲਜ ਦੀ ਵਿਦਿਆਰਥਣਾਂ ਨੇ ਲਗਾਈ ਆਪਣੇ ਹੁਨਰ ਦੀ ਪ੍ਰਦਰਸ਼ਨੀ

ਬਠਿੰਡਾ, 26 ਮਈ (ਕੰਵਲਜੀਤ ਸਿੰਘ ਸਿੱਧੂ)-ਸਰਕਾਰੀ ਆਈ. ਟੀ. ਆਈ. ਕਾਲਜ ਦੁਆਰਾ ਚਲਾਏ ਜਾ ਰਹੇ ਗਲੈਮਰ ਅਤੇ ਬਲੂਮ ਬੁਟੀਕ ਤਹਿਤ 40 ਵਿਦਿਆਰਥਣਾਂ ਦੇ ਸਿਲਾਈ-ਕਢਾਈ ਹੁਨਰ ਦੀ ਪ੍ਰਦਰਸ਼ਨੀ ਨੇ ਡਿਊਨਜ਼ ਕਲੱਬ ਵਿਖੇ ਬਠਿੰਡਾ ਵਾਸੀਆਂ ਦਾ ਦਿਲ ਜਿੱਤ ਲਿਆ | ਪ੍ਰੋ-ਪ੍ਰਧਾਨ ...

ਪੂਰੀ ਖ਼ਬਰ »

ਸੀ ਬੀ ਐਸ ਈ ਬਾਰ੍ਹਵੀਂ ਜਮਾਤ ਦੇ ਨਤੀਜਿਆਂ ਵਿਚ ਬਠਿੰਡਾ ਜ਼ਿਲ੍ਹੇ ਦੇ ਵਿਦਿਆਰਥੀਆਂ ਵਲੋਂ ਸ਼ਾਨਦਾਰ ਪ੍ਰਦਰਸ਼ਨ

ਬਠਿੰਡਾ, 26 ਮਈ (ਕੰਵਲਜੀਤ ਸਿੰਘ ਸਿੱਧੂ)-ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ ਵਲੋਂ ਅੱਜ ਐਲਾਨੇ ਗਏ ਨਤੀਜਿਆਂ ਵਿਚ ਇਸ ਵਾਰ ਬਠਿੰਡਾ ਜ਼ਿਲ੍ਹੇ ਦੇ ਵਿਦਿਆਰਥੀਆਂ ਨੇ ਰਿਕਾਰਡ ਅੰਕ ਹਾਸਲ ਕਰਕੇ 97.6 ਰਿਕਾਰਡ ਅੰਕ ਪ੍ਰਾਪਤ ਕਰਕੇ ਆਪਣੀ ਕਾਬਲੀਅਤ ਦਾ ਸਬੂਤ ਦਿੱਤਾ ...

ਪੂਰੀ ਖ਼ਬਰ »

ਰੰਜਿਸ਼ ਦੇ ਚੱਲਦਿਆਂ ਕੀਤੀ ਟਰਾਲੇ ਦੀ ਭੰਨ੍ਹ-ਤੋੜ

ਮਹਿਰਾਜ, 26 ਮਈ (ਸੁਖਪਾਲ ਮਹਿਰਾਜ)- ਕਸਬਾ ਮਹਿਰਾਜ ਵਿਖੇ ਪੁਰਾਣੀ ਰੰਜਸ਼ ਦੇ ਚੱਲਦਿਆਂ ਬੀਤੀ ਰਾਤ ਨੂੰ ਘਰ ਦੇ ਬਾਹਰ ਖੜ੍ਹੇ ਇਕ ਟਰਾਲੇ ਦੀ ਭੰਨ ਤੋੜ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਭਾਵੇਂ ਪੁਲਿਸ ਨੇ ਕਿਸੇ ਵੀ ਵਿਅਕਤੀ ਤੇ ਿਖ਼ਲਾਫ਼ ਕੋਈ ਕੇਸ ਦਰਜ ਨਹੀਂ ...

ਪੂਰੀ ਖ਼ਬਰ »

ਅਸ਼ਟਾਮ ਫ਼ਰੋਸ਼ਾਂ ਨੇ ਵੀ ਸਰਕਾਰ ਤੋਂ ਮੰਗਾਂ ਦੀ ਪੂਰਤੀ ਦੀ ਕੀਤੀ ਮੰਗ

ਬਠਿੰਡਾ, 26 ਮਈ (ਕੰਵਲਜੀਤ ਸਿੰਘ ਸਿੱਧੂ)- ਅਸ਼ਟਾਮ ਫਰੋਸ਼ ਯੂਨੀਅਨ ਪੰਜਾਬ ਨੇ ਅੱਜ ਆਪਣੀਆਂ ਮੰਗਾਂ ਦੀ ਪੂਰਤੀ ਅਤੇ ਉਨ੍ਹਾਂ ਨੂੰ ਦਰਪੇਸ਼ ਸਮੱਸਿਆਵਾਂ ਸਬੰਧੀ ਵਿਸ਼ੇਸ਼ ਮੀਟਿੰਗ ਕਰਕੇ ਵਿਚਾਰ-ਵਟਾਂਦਰਾ ਕੀਤਾ | ਇਸ ਮੌਕੇ ਆਪਣੀਆਂ ਮੰਗਾਂ ਦੀ ਪੂਰਤੀ ਲਈ ਯੂਨੀਅਨ ...

ਪੂਰੀ ਖ਼ਬਰ »

-ਪੁਲਿਸ ਨੇ ਦੋਵੇਂ ਧਿਰਾਂ ਦਾ ਸਮਝੌਤਾ ਕਰਵਾ ਕੇ ਖ਼ਤਮ ਕੀਤਾ ਮਾਮਲਾ-

ਕਿਸਾਨ ਆਗੂ ਨਾਲ ਮਾੜਾ ਵਿਹਾਰ ਕਰਨ ਵਿਰੁੱਧ ਕਿਸਾਨਾਂ ਥਾਣੇ 'ਚ ਲਾਇਆ ਮੋਰਚਾ

ਸੰਗਤ ਮੰਡੀ, 26 ਮਈ (ਅੰਮਿ੍ਤਪਾਲ ਸ਼ਰਮਾ)-ਥਾਣਾ ਨੰਦਗੜ੍ਹ ਅੰਦਰ ਕਿਸਾਨਾਂ ਨੂੰ ਉਸ ਸਮੇਂ ਧਰਨਾ ਲਾਉਣ ਲਈ ਮਜਬੂਰ ਹੋਣਾ ਪਿਆ ਜਦੋਂ ਕਿਸਾਨ ਆਗੂ ਨਾਲ ਮਾੜਾ ਵਿਹਾਰ ਕਰਨ ਵਾਲੇ ਦੀ ਸ਼ਿਕਾਇਤ ਦੇ ਬਾਵਜੂਦ ਪੁਲਸ ਨੇ ਉਸ ਤੇ ਕੋਈ ਕਾਰਵਾਈ ਨਾ ਕੀਤੀ | ਭਾਰਤੀ ਕਿਸਾਨ ਯੂਨੀਅਨ ...

ਪੂਰੀ ਖ਼ਬਰ »

ਨਹੀਂ ਰਹੇ ਕੌਮਾਂਤਰੀ ਪ੍ਰਸਿੱਧੀ ਪ੍ਰਾਪਤ ਬੀਨ ਤੇ ਵੰਝਲੀ ਵਾਦਕ ਕਾਸ਼ੀ ਨਾਥ

ਬਠਿੰਡਾ, 26 ਮਈ (ਸੁਖਵਿੰਦਰ ਸਿੰਘ ਸੁੱਖਾ)- ਕੌਮਾਂਤਰੀ ਪੱਧਰ 'ਤੇ ਪ੍ਰਸਿੱਧੀ ਪ੍ਰਾਪਤ ਕਰਨ ਵਾਲੇ ਬੀਨ ਤੇ ਵੰਝਲੀ ਵਾਦਕ ਬਾਬਾ ਕਾਸ਼ੀ ਨਾਥ ਅੱਜ ਸਵੇਰੇ ਕਰੀਬ ਸਾਢੇ 6 ਵਜੇ ਇਸ ਦੁਨੀਆ ਨੂੰ ਅਲਵਿਦਾ ਆਖ ਗਏ | ਉਹ ਕਰੀਬ 90 ਵਰਿ੍ਹਆਂ ਦੇ ਸਨ ਤੇ ਉਨ੍ਹਾਂ ਨੇ ਆਖ਼ਰੀ ਸਾਹ ਆਪਣੇ ...

ਪੂਰੀ ਖ਼ਬਰ »

ਸ਼ਹਿਰਾਂ ਨੂੰ ਦੁੱਧ, ਫਲ, ਸਬਜ਼ੀ ਅਤੇ ਅਨਾਜ ਦੀ ਸਪਲਾਈ ਬੰਦੀ ਲਈ ਲਾਮਬੰਦੀ ਮੁਹਿੰਮ ਜਾਰੀ

ਡੱਬਵਾਲੀ, 26 ਮਈ (ਇਕਬਾਲ ਸਿੰਘ ਸ਼ਾਂਤ)-ਰਾਸ਼ਟਰੀ ਕਿਸਾਨ ਮਹਾਸੰਘ ਦੇ ਸੱਦੇ 'ਤੇ ਦਸ ਰੋਜ਼ਾ ਹੜਤਾਲ ਤਹਿਤ ਸ਼ਹਿਰਾਂ ਨੂੰ ਦੁੱਧ, ਫਲ, ਸਬਜ਼ੀ ਅਤੇ ਅਨਾਜ ਦੀ ਸਪਲਾਈ ਬੰਦ ਕਰਨ ਲਈ ਰਾਸ਼ਟਰੀ ਕਿਸਾਨ ਸੰਗਠਨ ਵੱਲੋਂ ਲਾਮਬੰਦੀ ਮੁਹਿੰਮ ਜਾਰੀ ਹੈ | ਸੰਗਠਨ ਦੇ ਸੂਬਾ ਪ੍ਰਧਾਨ ...

ਪੂਰੀ ਖ਼ਬਰ »

ਪ੍ਰਬੰਧਕੀ ਕਮੇਟੀ ਤੇ ਕਿਸਾਨਾਂ ਦੀ ਮੀਟਿੰਗ ਦੇ ਫ਼ੈਸਲੇ ਤੋਂ ਬਾਅਦ ਧਰਨਾ ਸਮਾਪਤ

ਸੰਗਤ ਮੰਡੀ, 26 ਮਈ (ਅੰਮਿ੍ਤਪਾਲ ਸ਼ਰਮਾ)-ਪਿੰਡ ਬਹਾਦਰਗੜ੍ਹ ਜੰਡੀਆਂ ਵਿਖੇ ਲੱਗੇ ਸੋਲਰ ਪਲਾਂਟ ਅਤੇ ਕਿਸਾਨਾਂ ਦੇ ਜ਼ਮੀਨੀ ਵਿਵਾਦ ਨੂੰ ਲੈ ਕੇ ਧਰਨਾ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਪਿਛਲੇ ਤਿੰਨ ਦਿਨਾਂ ਤੋਂ ਚੱਲ ਰਿਹਾ ਧਰਨਾ ਅੱਜ ਸੋਲਰ ਪਲਾਂਟ ਦੀ ...

ਪੂਰੀ ਖ਼ਬਰ »

ਤਹਿਸੀਲ ਦਫ਼ਤਰ ਵਿਚ ਕੰਪਿਊਟਰ ਆਪ੍ਰੇਟਰਾਂ ਦੀ ਕਮੀ ਕਾਰਨ ਆਮ ਲੋਕ ਪ੍ਰੇਸ਼ਾਨ

ਕਾਲਾਂਵਾਲੀ, 26 ਮਈ (ਭੁਪਿੰਦਰ ਪੰਨੀਵਾਲੀਆ)- ਕਾਲਾਂਵਾਲੀ ਤਹਿਸੀਲ ਦਫ਼ਤਰ ਵਿਚ ਕੰਪਿਊਟਰ ਆਪ੍ਰੇਟਰਾਂ ਦੀ ਕਮੀ ਕਾਰਨ ਜਿੱਥੇ ਆਮ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਉਥੇ ਹੀ ਕਰਮਚਾਰੀਆਂ ਨੂੰ ਵੀ ਮੁਸ਼ਕਿਲ ਪੇਸ਼ ਆ ਰਹੀ ਹੈ | ਕੰਪਿਊਟਰ ...

ਪੂਰੀ ਖ਼ਬਰ »

ਲੱਖਾਂ ਰੁਪਏ ਦੀ ਹੈਰੋਇਨ ਸਮੇਤ ਦੋ ਗਿ੍ਫ਼ਤਾਰ

ਕਾਲਾਂਵਾਲੀ, 26 ਮਈ (ਭੁਪਿੰਦਰ ਪੰਨੀਵਾਲੀਆ)- ਸਿਰਸਾ ਦੇ ਸੀਨੀਅਰ ਪੁਲਿਸ ਕਪਤਾਨ ਹਾਮਿਦ ਅਖ਼ਤਰ ਦੀ ਅਗਵਾਈ ਵਿਚ ਜ਼ਿਲ੍ਹਾ ਭਰ ਵਿਚ ਨਸ਼ੀਲੇ ਪਦਾਰਥਾਂ ਦੇ ਤਸਕਰਾਂ ਦੇ ਿਖ਼ਲਾਫ਼ ਚਲਾਏ ਜਾ ਰਹੇ ਅਭਿਆਨ 'ਆਪ੍ਰੇਸ਼ਨ ਪ੍ਰਬਲ ਚੋਟ' ਦੇ ਤਹਿਤ ਕਾਰਵਾਈ ਕਰਦੇ ਹੋਏ ਸੀਆਈਏ ...

ਪੂਰੀ ਖ਼ਬਰ »

ਕੈਪਟਨ ਦੇ ਰੋਡ ਸ਼ੋਅ 'ਚ ਸ਼ਾਮਿਲ ਹੋਣ ਲਈ ਪੁਰਖਿਆਂ ਦੇ ਪਿੰਡ ਮਹਿਰਾਜ ਤੋਂ ਕਾਂਗਰਸੀ ਰਵਾਨਾ

ਮਹਿਰਾਜ, 26 ਮਈ (ਸੁਖਪਾਲ ਮਹਿਰਾਜ)-ਜਿਸ ਤਰ੍ਹਾਂ ਪੰਜਾਬ ਵਿਚ ਕਾਂਗਰਸ ਪਾਰਟੀ ਦੇ ਵਰਕਰਾਂ ਅਤੇ ਲੋਕਾਂ ਨੇ ਅਕਾਲੀ ਦਲ ਦੀ ਸਰਕਾਰ ਦਾ ਬਿਸਤਰਾ ਗੋਲ ਕਰਕੇ ਪੰਜਾਬ ਵਿਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਦੀ ਸਰਕਾਰ ਲਿਆਂਦੀ, ਉਸੇ ਤਰ੍ਹਾਂ ਸ਼ਾਹਕੋਟ ਦੀ ...

ਪੂਰੀ ਖ਼ਬਰ »

ਸਿੱਖਿਆ ਬਚਾਓ ਮੰਚ ਨੇ 4 ਜੂਨ ਨੂੰ ਮਸਲੇ ਦਾ ਹੱਲ ਨਾ ਹੋਣ 'ਤੇ ਦਿੱਤੀ ਤਿੱਖੇ ਸੰਘਰਸ਼ ਦੀ ਚੇਤਾਵਨੀ

ਬਠਿੰਡਾ 26 ਮਈ-(ਅੰਮਿ੍ਤਪਾਲ ਸਿੰਘ ਵਲ੍ਹਾਣ)-ਸਰਕਾਰੀ ਸਕੂਲ ਸਿੱਖਿਆ ਬਚਾਓ ਮੰਚ ਪੰਜਾਬ 'ਚ ਸ਼ਾਮਲ ਜਥੇਬੰਦੀਆਂ ਦੀ ਇਕੱਤਰਤਾ ਸਥਾਨਕ ਟੀਚਰਜ਼ ਹੋਮ ਵਿਖੇ ਸਵਰਨਜੀਤ ਸਿੰਘ ਭਗਤਾ, ਸੁਖਦਰਸ਼ਨ ਸਿੰਘ ਬਠਿੰਡਾ, ਹਰਪਾਲ ਸਿੰਘ ਗੋਸਲ, ਗੁਰਜੀਤ ਸਿੰਘ ਜੱਸੀ, ਕੁਲਦੀਪ ਸਿੰਘ ...

ਪੂਰੀ ਖ਼ਬਰ »

ਬਠਿੰਡਾ ਬਲਾਕ ਦਾ ਦੋ ਰੋਜ਼ਾ ਕੈਰੀਅਰ ਗਾਈਡੈਂਸ ਯੁਵਕ ਮੇਲਾ ਸ਼ਾਨੋ-ਸ਼ੌਕਤ ਨਾਲ ਸਮਾਪਤ

ਬਠਿੰਡਾ, 26 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਇਥੇ ਟੀਚਰਜ਼ ਹੋਮ ਵਿਖੇ ਚੱਲ ਰਿਹਾ ਦੋ ਰੋਜ਼ਾ ਕੈਰੀਅਰ ਗਾਈਡੈਂਸ ਯੁਵਕ ਮੇਲਾ ਸ਼ਾਨੋ-ਸ਼ੌਕਤ ਨਾਲ ਸਮਾਪਤ ਹੋ ਗਿਆ ਹੈ | ਮੇਲੇ ਵਿਚ ਕਲਾਂ ਦੀਆਂ ਛੇ ਵੰਨਗੀਆਂ ਲੋਕ ਗੀਤ, ਭਾਸ਼ਣ, ਕਵਿ-ਉਚਾਰਨ, ਰੋਲ ਪਲੇਅ, ਚਿੱਤਰਕਲਾ ਅਤੇ ...

ਪੂਰੀ ਖ਼ਬਰ »

ਸਮਰ ਹਿੱਲ ਸਕੂਲ ਵਿਚ ਵਿਦਿਆਰਥੀਆਂ ਨੂੰ ਆਤਮ-ਸੁਰੱਖਿਆ ਲਈ ਦਿੱਤੀ ਸਿਖਲਾਈ

ਬਠਿੰਡਾ, 26 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸਮਰ ਹਿੱਲ ਕਾਨਵੈਂਟ ਸਕੂਲ ਬਠਿੰਡਾ ਵਿਖੇ ਵਿਦਿਆਰਥੀਆਂ ਨੂੰ ਆਪਣੀ ਸੁਰੱਖਿਆ ਖੁਦ ਕਰਨ ਦੀ ਸਿਖਲਾਈ ਦੇਣ ਲਈ ਆਤਮ-ਸੁਰੱਖਿਆ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿਚ ਸਕੂਲ ਦੇ ਵੱਡੀ ਗਿਣਤੀ ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਮਾਊਾਟ ਲਿਟਰਾ ਜ਼ੀ ਸਕੂਲ 'ਚ ਵਿਸ਼ਵ ਵਾਤਾਵਰਣ ਦਿਵਸ ਮਨਾਇਆ

ਲਹਿਰਾ ਮੁਹੱਬਤ, 26 ਮਈ (ਸੁਖਪਾਲ ਸਿੰਘ ਸੁੱਖੀ)-ਮਾਊਾਟ ਲਿਟਰਾ ਜ਼ੀ ਸਕੂਲ ਲਹਿਰਾ ਧੂਰਕੋਟ (ਰਾਮਪੁਰਾ) 'ਚ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ | ਇਸ ਵਿਸ਼ੇ ਨਾਲ ਸੰਬੰਧਿਤ ਕਲਾਸ ਨੌਾਵੀ ਅਤੇ ਦਸਵੀਂ ਵਲੋਂ ਸਪੈਸਲ ਅਸੈਂਬਲੀ ਕਰਵਾਈ ਗਈ | ਜਿਸ ਦੀ ਸ਼ੁਰੂਆਤ ਸਕੂਲ਼ ...

ਪੂਰੀ ਖ਼ਬਰ »

ਸਕੂਲ ਪੱਧਰੀ ਕੈਰੀਅਰ ਕਾਊਾਸਲਿੰਗ

ਮਹਿਰਾਜ, 26 ਮਈ (ਸੁਖਪਾਲ ਮਹਿਰਾਜ)-ਸਿੱਖਿਆ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਮਹਿਰਾਜ ਵਿਖੇ ਪਿ੍ੰਸੀਪਲ ਹਰਨੇਕ ਸਿੰਘ ਦੀ ਅਗਵਾਈ ਹੇਠ ਕਿਸਾਨ ਸਿਖਲਾਈ ਕੇਂਦਰ ਵਲੋਂ ਕੈਰੀਅਰ ਕਾਊਾਸਲਿੰਗ ਦਾ ਪ੍ਰੋਗਰਾਮ ਉਲੀਕਿਆ, ...

ਪੂਰੀ ਖ਼ਬਰ »

ਸ਼ਹੀਦ ਊਧਮ ਸਿੰਘ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਪਥਰਾਲਾ ਵਿਚ ਈਕੋ ਕਲੱਬ ਦੀ ਸਥਾਪਨਾ

ਸੰਗਤ ਮੰਡੀ, 26 ਮਈ (ਸ਼ਾਮ ਸੁੰਦਰ ਜੋਸ਼ੀ/ਰੁਪਿੰਦਰਜੀਤ ਸਿੰਘ)-ਸੰਗਤ ਮੰਡੀ ਦੇ ਨੇੜਲੇ ਸਕੂਲ ਆਦਰਸ਼ ਸੀਨੀ. ਸੈਕੰਡਰੀ ਸਕੂਲ, ਪਥਰਾਲਾ ਵਿਖੇ ਈੋਕੋ ਕਲੱਬ ਦੀ ਸਥਾਪਨਾ ਕੀਤੀ ਗਈ ਅਤੇ ਕਈ ਵੰਨਗੀਆਂ ਦੇ ਬੂਟੇ ਲਗਾਏ ਗਏ | ਇਸ ਵਿੱਚ ਉਚੇਚੇ ਤੌਰ 'ਤੇ ਮੈਨੇਜਮੈਂਟ ਮੈਂਬਰ ...

ਪੂਰੀ ਖ਼ਬਰ »

ਮਾਲਵਾ ਕਾਲਜ, ਬਠਿੰਡਾ, ਬੀ.ਬੀ.ਏ ਭਾਗ ਤੀਜਾ, ਸਮੈਸਟਰ ਪੰਜਵਾ, ਦਾ ਸ਼ਾਨਦਾਰ ਨਤੀਜਾ

ਬਠਿੰਡਾ, 26 ਮਈ (ਕੰਵਲਜੀਤ ਸਿੰਘ ਸਿੱਧੂ)- ਮਾਲਵਾ ਕਾਲਜ ਦੇ ਬੀ.ਬੀ.ਏ. ਭਾਗ ਤੀਜਾ, ਸਮੈਸਟਰ ਪੰਜਵਾਂ, ਦਾ ਨਤੀਜਾ ਜੋ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਲੋਂ ਐਲਾਨਿਆ ਗਿਆ ਹੈ, ਵਿਚ ਕਾਲਜ, ਬਠਿੰਡਾ ਦਾ ਨਤੀਜਾ 100 ਪ੍ਰਤੀਸ਼ਤ ਰਿਹਾ ਹੈ | ਕਾਲਜ ਦੀ ਵਿਦਿਆਰਥਣ ਨਿਰਮਲਜੀਤ ਕੌਰ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX