ਤਾਜਾ ਖ਼ਬਰਾਂ


ਸਾਂਝਾ ਅਧਿਆਪਕ ਮੋਰਚਾ ਦੀ ਮੁੱਖ ਪ੍ਰਿੰਸੀਪਲ ਸਕੱਤਰ ਨਾਲ 23 ਨੂੰ ਮੀਟਿੰਗ ਤੈਅ
. . .  1 day ago
ਪਟਿਆਲਾ, ਅਕਤੂਬਰ (ਅਮਨਦੀਪ ਸਿੰਘ) - ਸਾਂਝਾ ਅਧਿਆਪਕ ਮੋਰਚਾ ਦੀ ਏ.ਡੀ.ਜੀ.ਪੀ (ਕਾਨੂੰਨ ਵਿਵਸਥਾ) ਹਰਦੀਪ ਸਿੰਘ ਢਿੱਲੋਂ ਨਾਲ ਹੋਈ ਮੀਟਿੰਗ ਤੋਂ ਬਾਅਦ 23 ਅਕਤੂਬਰ...
ਨੌਜਵਾਨ 'ਤੇ ਜਾਨਲੇਵਾ ਹਮਲਾ
. . .  1 day ago
ਦਸੂਹਾ, 21 ਅਕਤੂਬਰ (ਕੌਸ਼ਲ) - ਦਸੂਹਾ ਵਿਖੇ ਅੱਜ ਰਾਤ ਅਣਪਛਾਤੇ ਵਿਅਕਤੀਆਂ ਨੇ ਲੁੱਟ ਦੀ ਨੀਅਤ ਨਾਲ ਇੱਕ ਨੌਜਵਾਨ ਨੂੰ ਹਮਲਾ ਕਰਕੇ ਗੰਭੀਰ ਰੂਪ ਵਿਚ ਜ਼ਖਮੀ ਕਰ ਦਿੱਤਾ। ਜ਼ਖਮੀ...
ਰੋਹਿਤ ਸ਼ਰਮਾ ਬਣੇ 'ਮੈਨ ਆਫ ਦ ਮੈਚ'
. . .  1 day ago
ਗੁਹਾਟੀ, 21 ਅਕਤੂਬਰ - ਭਾਰਤ ਨੇ ਪਹਿਲੇ ਇੱਕ ਦਿਨਾਂ ਮੈਚ ਵਿਚ ਵੈਸਟ ਇੰਡੀਜ਼ ਨੂੰ 8 ਵਿਕਟਾਂ ਨਾਲ ਹਰਾ ਕੇ ਸ਼ਾਨਦਾਰ ਜਿੱਤ ਹਾਸਲ ਕੀਤੀ ਹੈ। ਟਾਸ ਜਿੱਤ ਕੇ ਭਾਰਤ ਨੇ ਵੈਸਟ ਇੰਡੀਜ਼ ਨੂੰ ਬੱਲੇਬਾਜ਼ੀ ਦਾ...
ਭਾਰਤ-ਵੈਸਟ ਇੰਡੀਜ਼ ਪਹਿਲਾ ਇੱਕਦਿਨਾਂ ਮੈਚ : ਭਾਰਤ ਦੀ 8 ਵਿਕਟਾਂ ਨਾਲ ਸ਼ਾਨਦਾਰ ਜਿੱਤ
. . .  1 day ago
ਸ਼੍ਰੋਮਣੀ ਅਕਾਲੀ ਦਲ ਵੱਲੋਂ ਸਿੱਧੂ ਨੂੰ ਬਰਖ਼ਾਸਤ ਕਰਨ ਦੀ ਮੰਗ
. . .  1 day ago
ਅੰਮ੍ਰਿਤਸਰ, 21 ਅਕਤੂਬਰ- ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਨੇ ਅੱਜ ਸਭਿਆਚਾਰਕ ਮਾਮਲਿਆਂ ਦੇ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਤੁਰੰਤ ਬਰਖ਼ਾਸਤ ਕਰਨ ਅਤੇ ਨਵਜੋਤ ਕੌਰ ਸਿੱਧੂ ਅਤੇ ਦੁਸਹਿਰਾ ਸਮਾਰੋਹ ਆਯੋਜਿਤ ਕਰਨ ਵਾਲਿਆਂ ਦੇ ....
ਪਾਤੜਾਂ 'ਚ ਡੇਂਗੂ ਦਾ ਕਹਿਰ ਜਾਰੀ, ਇਕ ਵਿਅਕਤੀ ਦੀ ਮੌਤ
. . .  1 day ago
ਪਾਤੜਾਂ, 21 ਅਕਤੂਬਰ (ਜਗਦੀਸ਼ ਸਿੰਘ ਕੰਬੋਜ)- ਪਾਤੜਾਂ ਇਲਾਕੇ 'ਚ ਕੁਝ ਹੀ ਦਿਨਾਂ 'ਚ ਡੇਂਗੂ ਬੁਖ਼ਾਰ ਨੇ ਅਜਿਹਾ ਕਹਿਰ ਢਾਹਿਆ ਹੈ ਕਿ ਸੈਂਕੜੇ ਲੋਕ ਇਸ ਬਿਮਾਰੀ ਤੋਂ ਪੀੜਤ ਹਨ । ਭਾਰੀ ਗਿਣਤੀ 'ਚ ਮਰੀਜ਼ ਨਿੱਜੀ ਹਸਪਤਾਲਾਂ 'ਚ ਇਲਾਜ ਲਈ ਦਾਖਲ ਹਨ। ਇਸ...
ਭਾਰਤ ਬਨਾਮ ਵੈਸਟ ਇੰਡੀਜ਼ : 25 ਓਵਰਾਂ ਤੋਂ ਬਾਅਦ ਭਾਰਤ 168/1
. . .  1 day ago
ਭਾਰਤ ਬਨਾਮ ਵੈਸਟ ਇੰਡੀਜ਼ : 20 ਓਵਰਾਂ ਤੋਂ ਬਾਅਦ ਭਾਰਤ 127/1
. . .  1 day ago
ਜੰਮੂ-ਕਸ਼ਮੀਰ 'ਚ ਭੂਚਾਲ ਦੇ ਹਲਕੇ ਝਟਕੇ ਮਹਿਸੂਸ
. . .  1 day ago
ਸ੍ਰੀਨਗਰ, 21 ਅਕਤੂਬਰ - ਜੰਮੂ-ਕਸ਼ਮੀਰ 'ਚ ਅੱਜ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 3.3 ਮਾਪੀ ਗਈ ਹੈ। ਹਾਲਾਂਕਿ ਭੂਚਾਲ ਕਰ ਕੇ ਕਿਸੇ ਜਾਨੀ ਮਾਲੀ ਨੁਕਸਾਨ ਦੀ ਖ਼ਬਰ ਨਹੀਂ ....
ਭਾਰਤ ਬਨਾਮ ਵੈਸਟ ਇੰਡੀਜ਼ : 15 ਓਵਰਾਂ ਤੋਂ ਬਾਅਦ ਭਾਰਤ 99/1
. . .  1 day ago
ਭਾਰਤ ਬਨਾਮ ਵੈਸਟ ਇੰਡੀਜ਼ : ਵਿਰਾਟ ਕੋਹਲੀ ਦੀਆਂ 50 ਦੌੜਾਂ ਪੂਰੀਆਂ
. . .  1 day ago
ਭਾਰਤ ਬਨਾਮ ਵੈਸਟ ਇੰਡੀਜ਼ : 10 ਓਵਰਾਂ ਤੋਂ ਬਾਅਦ ਭਾਰਤ 71/1
. . .  1 day ago
ਬਹਿਰੀਨ ਤੋਂ ਆਇਆ ਮੰਢਾਲੀ ਦਾ ਨੌਜਵਾਨ ਦਿੱਲੀ ਏਅਰਪੋਰਟ ਤੋਂ ਲਾਪਤਾ
. . .  1 day ago
ਬੰਗਾ 21, ਅਕਤੂਬਰ - ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪਿੰਡ ਮੰਢਾਲੀ ਦੇ ਨੌਜਵਾਨ ਦਾ ਦਿੱਲੀ ਏਅਰਪੋਰਟ ਤੋਂ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਲਾਪਤਾ ਨੌਜਵਾਨ ਦੀ ਪਤਨੀ ਬਲਜੀਤ ਕੌਰ ਨੇ ਦੱਸਿਆ ਕਿ ਉਸ ਦਾ ਪਤੀ...
ਭਾਰਤ ਬਨਾਮ ਵੈਸਟ ਇੰਡੀਜ਼ : 5 ਓਵਰਾਂ ਤੋਂ ਬਾਅਦ ਭਾਰਤ 23/1
. . .  1 day ago
ਤਾਇਵਾਨ 'ਚ ਪਟੜੀ ਤੋਂ ਉਤਰੀ ਟਰੇਨ, 17 ਲੋਕਾਂ ਦੀ ਮੌਤ
. . .  1 day ago
ਤਾਇਪੇ, 21 ਅਕਤੂਬਰ- ਉੱਤਰੀ-ਪੂਰਬੀ ਤਾਇਵਾਨ 'ਚ ਅੱਜ ਇੱਕ ਟਰੇਨ ਦੇ ਪਟੜੀ ਉਤਰਨ ਕਾਰਨ 17 ਲੋਕਾਂ ਦੀ ਮੌਤ ਹੋ ਗਈ। ਉੱਥੇ ਹੀ ਇਸ ਹਾਦਸੇ 'ਚ 101 ਲੋਕ ਜ਼ਖ਼ਮੀ ਹੋਏ ਹਨ। ਤਾਇਵਾਨ ਦੇ ਰੇਲਵੇ ਪ੍ਰਸ਼ਾਸਨ ਵਲੋਂ ਇਸ ਹਾਦਸੇ ਸੰਬੰਧੀ ਜਾਣਕਾਰੀ ਦਿੱਤੀ...
ਭਾਰਤ ਬਨਾਮ ਵੈਸਟ ਇੰਡੀਜ਼ : ਭਾਰਤ ਨੂੰ ਲੱਗਿਆ ਪਹਿਲਾਂ ਝਟਕਾ, ਸ਼ਿਖਰ ਧਵਨ 4 ਦੌੜਾਂ ਬਣਾ ਕੇ ਆਊਟ
. . .  1 day ago
ਲਗਾਤਾਰ ਚੌਥੇ ਦਿਨ ਘਟੀਆਂ ਪੈਟਰੋਲ-ਡੀਜਲ ਦੀਆਂ ਕੀਮਤਾਂ
. . .  1 day ago
ਜੰਮੂ-ਕਸ਼ਮੀਰ 'ਚ ਦੋ ਪਾਕਿਸਤਾਨੀ ਘੁਸਪੈਠੀਏ ਢੇਰ, ਸੁਰੱਖਿਆ ਬਲਾਂ ਦੇ ਤਿੰਨ ਜਵਾਨ ਸ਼ਹੀਦ
. . .  1 day ago
ਅੰਮ੍ਰਿਤਸਰ ਰੇਲ ਹਾਦਸਾ : ਜ਼ਖ਼ਮੀ ਲੋਕਾਂ ਨੂੰ ਮਿਲਣ ਲਈ ਹਸਪਤਾਲ ਪਹੁੰਚੇ ਸਿਹਤ ਮੰਤਰੀ ਮਹਿੰਦਰਾ
. . .  1 day ago
ਭਾਰਤ ਬਨਾਮ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੇ ਭਾਰਤ ਨੂੰ ਜਿੱਤ ਲਈ ਦਿੱਤਾ 323 ਦੌੜਾਂ ਦਾ ਟੀਚਾ
. . .  1 day ago
ਭਾਰਤ ਬਨਾਮ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੂੰ ਲੱਗਾ 8ਵਾਂ ਝਟਕਾ
. . .  1 day ago
'ਮੀ ਟੂ' ਮੁਹਿੰਮ ਦੇ ਚੱਲਦਿਆਂ ਅਨੂ ਮਲਿਕ ਦੀ 'ਇੰਡੀਅਨ ਆਇਡਲ' 'ਚੋਂ ਹੋਈ ਛੁੱਟੀ
. . .  1 day ago
ਅਗਲੇ ਮਹੀਨੇ ਵਿਆਹ ਦੇ ਬੰਧਨ 'ਚ ਬੱਝਣਗੇ ਦੀਪਿਕਾ ਅਤੇ ਰਣਵੀਰ
. . .  1 day ago
ਪੁਲਿਸ ਕਮਿਸ਼ਨਰ ਦਾ ਬਿਆਨ- ਧੋਬੀ ਘਾਟ 'ਤੇ ਦੁਸਹਿਰਾ ਮਨਾਉਣ ਲਈ ਦਿੱਤੀ ਸੀ ਸ਼ਰਤੀਆ ਮਨਜ਼ੂਰੀ
. . .  1 day ago
ਕੋਲੇ ਦੀ ਖਾਨ 'ਚ ਹੋਇਆ ਧਮਾਕਾ, 22 ਕਾਮੇ ਫਸੇ
. . .  1 day ago
ਭਾਰਤ ਬਨਾਮ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੂੰ ਲੱਗਾ 6ਵਾਂ ਝਟਕਾ
. . .  1 day ago
ਜੀਪ ਦੇ ਖੱਡ 'ਚ ਡਿੱਗਣ ਕਾਰਨ ਇੱਕ ਦੀ ਮੌਤ, 9 ਜ਼ਖ਼ਮੀ
. . .  1 day ago
ਭਾਰਤ ਬਨਾਮ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੂੰ ਲੱਗਾ ਪੰਜਵਾਂ ਝਟਕਾ
. . .  1 day ago
ਅੰਮ੍ਰਿਤਸਰ ਰੇਲ ਹਾਦਸਾ : ਜ਼ਖਮੀਆਂ ਦਾ ਹਾਲ ਜਾਣਨ ਹਸਪਤਾਲ ਪਹੁੰਚੇ ਸਿੱਧੂ
. . .  1 day ago
ਮੋਤੀ ਮਹਿਲ ਵੱਲ ਵੱਧ ਰਹੇ ਅਧਿਆਪਕਾਂ ਨੂੰ ਪੁਲਿਸ ਨੇ ਫੁਹਾਰਾ ਚੌਕ ਨੇੜੇ ਰੋਕਿਆ
. . .  1 day ago
ਮੋਦੀ ਨੇ ਯੂਥ ਓਲੰਪਿਕ ਖੇਡਾਂ ਦੇ ਤਮਗਾ ਜੇਤੂ ਖਿਡਾਰੀਆਂ ਨੂੰ ਕੀਤਾ ਸਨਮਾਨਿਤ
. . .  1 day ago
ਵਪਾਰੀ ਨੂੰ ਗੋਲੀ ਮਾਰ ਕੇ ਨਕਦੀ ਵਾਲਾ ਬੈਗ ਲੈ ਕੇ ਫ਼ਰਾਰ ਹੋਏ ਲੁਟੇਰੇ
. . .  1 day ago
ਭਾਰਤ ਬਨਾਮ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੂੰ ਲੱਗਾ ਚੌਥਾ ਝਟਕਾ
. . .  1 day ago
ਪਟਿਆਲਾ : ਅਧਿਆਪਕਾਂ ਨੇ ਮੋਤੀ ਮਹਿਲ ਵੱਲ ਕੀਤਾ ਕੂਚ
. . .  1 day ago
ਭਾਰਤ ਬਨਾਮ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੂੰ ਲੱਗਾ ਤੀਜਾ ਝਟਕਾ
. . .  1 day ago
ਅਫਗਾਨਿਸਤਾਨ 'ਚ ਚੋਣਾਂ ਦੌਰਾਨ ਹੋਏ ਬੰਬ ਧਮਾਕੇ 'ਚ 11 ਲੋਕਾਂ ਦੀ ਮੌਤ
. . .  1 day ago
ਭਾਰਤ ਬਨਾਮ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੂੰ ਲੱਗਾ ਦੂਜਾ ਝਟਕਾ
. . .  1 day ago
ਰੂਹ ਕੰਬਾਊ ਹਾਦਸੇ ਤੋਂ ਬਾਅਦ ਜੌੜਾ ਫਾਟਕ 'ਤੇ ਮੁੜ ਬਹਾਲ ਹੋਈ ਰੇਲ ਆਵਾਜਾਈ
. . .  1 day ago
ਭਾਰਤ ਬਨਾਮ ਵੈਸਟ ਇੰਡੀਜ਼ : 10 ਓਵਰਾਂ ਤੋਂ ਬਾਅਦ ਵੈਸਟ ਇੰਡੀਜ਼ 60/1
. . .  1 day ago
ਸੜਕ ਹਾਦਸੇ 'ਚ ਮਾਂ-ਧੀ ਦੀ ਮੌਤ, ਪਿਤਾ ਜ਼ਖਮੀ
. . .  1 day ago
ਕੁਲਗਾਮ 'ਚ ਮੁਠਭੇੜ ਵਾਲੀ ਥਾਂ 'ਤੇ ਧਮਾਕੇ 'ਚ ਤਿੰਨ ਨਾਗਰਿਕਾਂ ਦੀ ਮੌਤ, ਕਈ ਜ਼ਖ਼ਮੀ
. . .  1 day ago
ਮੋਤੀ ਮਹਿਲ ਘੇਰਨ ਲਈ ਅਧਿਆਪਕ ਤੇ ਹੋਰਨਾਂ ਜਥੇਬੰਦੀਆਂ ਦੇ ਕਾਰਕੁਨ ਪਟਿਆਲਾ ਪਹੁੰਚੇ
. . .  1 day ago
ਕੈਪਟਨ ਨੇ ਅੰਮ੍ਰਿਤਸਰ ਹਾਦਸੇ 'ਚ ਮਾਰੇ ਗਏ ਲੋਕਾਂ ਦੀ ਸਮਾਜਿਕ-ਆਰਥਿਕ ਰਿਪੋਰਟ ਤਿਆਰ ਕਰਨ ਦੇ ਦਿੱਤੇ ਹੁਕਮ
. . .  1 day ago
ਅੰਮ੍ਰਿਤਸਰ ਦੇ ਜੌੜਾ ਫਾਟਕ 'ਤੇ ਰੇਲ ਆਵਾਜਾਈ ਦੀ ਬਹਾਲੀ ਲਈ ਪੁਲਿਸ ਵਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ
. . .  1 day ago
ਜਲੰਧਰ 'ਚ ਡੀ. ਜੀ. ਪੀ. ਅਰੋੜਾ ਨੇ ਸ਼ਹੀਦ ਪੁਲਿਸ ਜਵਾਨਾਂ ਨੂੰ ਭੇਂਟ ਕੀਤੀ ਸ਼ਰਧਾਂਜਲੀ
. . .  1 day ago
ਭਾਰਤ ਬਨਾਮ ਵੈਸਟ ਇੰਡੀਜ਼ : ਭਾਰਤ ਨੇ ਜਿੱਤੀ ਟਾਸ, ਪਹਿਲਾਂ ਗੇਂਦਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਅੰਮ੍ਰਿਤਸਰ : ਜੌੜਾ ਫਾਟਕ 'ਤੇ ਲਗਾਈ ਗਈ ਧਾਰਾ 144
. . .  1 day ago
ਪਤੀ ਵੱਲੋਂ ਬੇਰਹਿਮੀ ਨਾਲ ਪਤਨੀ ਦਾ ਕਤਲ
. . .  1 day ago
ਪਟਿਆਲਾ 'ਚ ਰੈਲੀ ਕਰਨ ਲਈ ਪੁੱਜੇ 136 ਏਡਿਡ ਕਾਲਜਾਂ ਦੇ ਪ੍ਰੋਫੈਸਰ
. . .  1 day ago
ਅੰਮ੍ਰਿਤਸਰ 'ਚ ਪੱਥਰ ਬਾਜ਼ੀ ਦੌਰਾਨ ਇਕ ਜਵਾਨ ਜ਼ਖਮੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 14 ਜੇਠ ਸੰਮਤ 550
ਿਵਚਾਰ ਪ੍ਰਵਾਹ: ਕੇਵਲ ਭਲਾ ਸੋਚੋ ਹੀ ਨਾ, ਭਲਾ ਕਰੋ ਵੀ। -ਥੋਰੋ

ਖੰਨਾ / ਸਮਰਾਲਾ

ਰੋਡਮਾਜਰੀ 'ਚ ਜੰਗਲਾਤ ਵਿਭਾਗ ਤੇ ਕਾਸ਼ਤਕਾਰ ਜ਼ਮੀਨ ਦੀ ਨਿਸ਼ਾਨਦੇਹੀ ਨੂੰ ਲੈ ਕੇ ਆਹਮੋ-ਸਾਹਮਣੇ

ਮਾਛੀਵਾੜਾ ਸਾਹਿਬ, 26 ਮਈ (ਸੁਖਵੰਤ ਸਿੰਘ ਗਿੱਲ)-ਸਤਲੁਜ ਦਰਿਆ ਕਿਨਾਰੇ ਵੱਸਦੇ ਪਿੰਡ ਰੋਡਮਾਜਰੀ 'ਚ ਜੰਗਲਾਤ ਵਿਭਾਗ ਆਪਣੀ 70 ਏਕੜ ਜ਼ਮੀਨ ਦੀ ਨਿਸ਼ਾਨਦੇਹੀ ਕਰਵਾ ਕਬਜ਼ਾ ਲੈਣ ਦੀ ਫ਼ਿਰਾਕ ਵਿਚ ਹੈ, ਜਦਕਿ ਇਸ ਜ਼ਮੀਨ ਉੱਪਰ ਪਿਛਲੇ 50 ਸਾਲਾਂ ਤੋਂ ਕਾਸ਼ਤ ਕਰ ਰਹੇ ਕਿਸਾਨ ਅਤੇ ਕਿਸਾਨ ਯੂਨੀਅਨ ਉਗਰਾਹਾਂ ਨਿਸ਼ਾਨਦੇਹੀ ਦੇ ਵਿਰੋਧ 'ਚ ਆਹਮੋ-ਸਾਹਮਣੇ ਆਉਂਦੇ ਦਿਖਾਈ ਦੇ ਰਹੇ ਹਨ | ਕਿਸਾਨ ਯੂਨੀਅਨ ਉਗਰਾਹਾਂ ਦੇ ਬਲਾਕ ਪ੍ਰਧਾਨ ਕੁਲਦੀਪ ਸਿੰਘ ਗਰੇਵਾਲ, ਜ਼ੋਰਾ ਸਿੰਘ, ਜਸਵੀਰ ਸਿੰਘ, ਗੁਲਜ਼ਾਰਾ ਸਿੰਘ, ਜਸਵੰਤ ਸਿੰਘ ਅਤੇ ਜ਼ਮੀਨ ਉੱਪਰ ਕਾਸ਼ਤ ਕਰ ਰਹੇ ਰਘਵੀਰ ਸਿੰਘ, ਬਲਵਿੰਦਰ ਸਿੰਘ, ਬਲਵੰਤ ਸਿੰਘ, ਚਰਨਜੀਤ ਸਿੰਘ, ਜਰਨੈਲ ਸਿੰਘ, ਸੁਖਵਿੰਦਰ ਸਿੰਘ, ਮਨਜੀਤ ਕੌਰ, ਪ੍ਰਦੀਪ ਸਿੰਘ ਆਦਿ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਹੋਇਆ ਦੱਸਿਆ ਕਿ ਇਸ ਜ਼ਮੀਨ ਨੂੰ 50 ਸਾਲ ਪਹਿਲਾਂ ਸਾਡੇ ਬਜ਼ੁਰਗਾਂ ਨੇ ਮਿਹਨਤ ਕਰਕੇ ਆਬਾਦ ਕੀਤਾ ਸੀ ਤੇ ਉਸ ਵੇਲੇ ਤੋਂ ਲੈ ਕੇ ਹੁਣ ਤੱਕ ਅਸੀਂ ਜ਼ਮੀਨ ਉੱਪਰ ਖੇਤੀਬਾੜੀ ਦੀ ਕਾਸ਼ਤ ਕਰ ਆਪਣੇ ਪਰਿਵਾਰਾਂ ਦਾ ਪਾਲਣ-ਪੋਸ਼ ਣ ਕਰਦੇ ਹਾਂ ਤੇ ਇਸ ਜ਼ਮੀਨ ਵਿਚ ਸਾਡੇ ਵਲੋਂ ਸਰਕਾਰੀ ਮੋਟਰਾਂ ਦੇ ਕੁਨੈਕਸ਼ਨ ਵੀ ਲਏ ਹੋਏ ਹਨ | ਕਾਸ਼ਤਕਾਰਾਂ ਦੱਸਿਆ ਕਿ ਜੰਗਲਾਤ ਵਿਭਾਗ ਵਲੋਂ 2004 'ਚ ਵੀ ਸਾਡੇ ਤੋਂ ਇਸ ਜ਼ਮੀਨ ਨੂੰ ਖੋਹਣ ਦੀ ਕੋਸ਼ਿਸ਼ ਕੀਤੀ ਗਈ ਸੀ ਅਤੇ ਸਾਡੇ ਉੱਪਰ ਕੇਸ ਵੀ ਦਰਜ ਕਰਾਇਆ ਗਿਆ ਤੇ ਹੁਣ ਫਿਰ ਤੋਂ ਜੰਗਲਾਤ ਵਿਭਾਗ ਨਿਸ਼ਾਨਦੇਹੀ ਦੀ ਆੜ 'ਚ ਸਾਡੇ ਤੋਂ ਜ਼ਮੀਨ ਦਾ ਕਬਜ਼ਾ ਲੈਣਾ ਚਾਹੁੰਦਾ ਹੈ ਜਦਕਿ ਇਸ ਉੱਪਰ ਸਾਡੀ ਫ਼ਸਲ ਖੜ੍ਹੀ ਤੇ ਜ਼ਮੀਨ ਦੀ ਮਾਲਕੀ ਸੰਬੰਧੀ ਸਮਰਾਲਾ ਦੀ ਅਦਾਲਤ 'ਚ ਪੰਜਾਬ ਸਰਕਾਰ ਿਖ਼ਲਾਫ਼ ਕੇਸ ਵਿਚਾਰ ਅਧੀਨ ਚਲ ਰਿਹਾ ਹੈ ਤੇ ਅਸੀਂ ਇਨਸਾਫ਼ ਲੈਣ ਲਈ ਮਾਣਯੋਗ ਡਿਪਟੀ ਕਮਿਸ਼ਨਰ ਲੁਧਿਆਣਾ, ਐੱਸ. ਐੱਸ. ਪੀ. ਖੰਨਾ, ਐੱਸ. ਡੀ. ਐਮ. ਸਮਰਾਲਾ ਆਦਿ ਨੂੰ ਦਰਖਾਸਤਾਂ ਦੇ ਕੇ ਜੰਗਲਾਤ ਵਿਭਾਗ ਦੀ ਇੱਕਤਰਫ਼ਾ ਕਾਰਵਾਈ ਨੂੰ ਰੁਕਵਾਉਣ ਦੀ ਮੰਗ ਵੀ ਕੀਤੀ ਹੈ | ਕਿਸਾਨ ਆਗੂ ਕੁਲਦੀਪ ਸਿੰਘ ਉਗਰਾਹਾਂ ਨੇ ਕਿਹਾ ਕਿ 50 ਸਾਲਾਂ ਤੋਂ ਇਸ ਜ਼ਮੀਨ ਨੂੰ ਕਾਸ਼ਤ ਕਰ ਰਹੇ ਕਿਸਾਨਾਂ ਨੂੰ ਕਿਸੇ ਕੀਮਤ' ਤੇ ਵੀ ਬੇਦਖ਼ਲ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਕਿਸਾਨਾਂ ਨੂੰ ਇਸ ਦੇ ਮਾਲਕੀ ਹੱਕ ਦਿਵਾਉਣ ਲਈ ਜਥੇਬੰਦੀ ਸਰਕਾਰ ਤੱਕ ਆਵਾਜ਼ ਪਹੁੰਚਾਵੇਗੀ |
ਕਾਨੂੰਨ ਅਨੁਸਾਰ ਹੀ ਕਾਰਵਾਈ ਕਰ ਰਹੇ ਹਾਂ-ਰੇਂਜ ਅਫ਼ਸਰ
ਰੋਡਮਾਜਰੀ 'ਚ ਜੰਗਲਾਤ ਵਿਭਾਗ ਵਲੋਂ ਜ਼ਮੀਨ ਦੀ ਨਿਸ਼ਾਨਦੇਹੀ ਸਬੰਧੀ ਰੇਂਜ ਅਫ਼ਸਰ ਜਸਪਾਲ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਇਨ੍ਹਾਂ ਵਿਅਕਤੀਆਂ ਵਲੋਂ ਸਮਰਾਲਾ ਦੀ ਅਦਾਲਤ 'ਚ ਕੇਸ ਪਾਇਆ ਗਿਆ ਸੀ, ਜੋ ਸਾਡੇ ਹੱਕ ਵਿਚ ਹੋ ਗਿਆ ਹੈ ਅਤੇ ਹੁਣ ਅਸੀਂ ਵਿਭਾਗ ਦੇ ਉੱਚ ਅਧਿਕਾਰੀਆਂ ਦੀ ਹਦਾਇਤ ਉੱਪਰ ਕਾਨੂੰਨ ਅਨੁਸਾਰ ਹੀ ਕਾਰਵਾਈ ਕਰ ਰਹੇ ਹਾਂ |

ਛਾਹੜੀਆਂ ਨੇ ਮੰਗਿਆ ਸਿੱਧੂ ਤੋਂ ਅਸਤੀਫ਼ਾ

ਖੰਨਾ, 26 ਮਈ (ਪੱਤਰ ਪ੍ਰੇਰਕ)-ਨਵਜੋਤ ਸਿੰਘ ਸਿੱਧੂ ਵਲੋਂ ਆਪਣੀ ਪਤਨੀ ਅਤੇ ਬੇਟੇ ਨੂੰ ਸਰਕਾਰ ਵਿਚ ਮਲਾਈਦਾਰ ਅਹੁਦਿਆਂ 'ਤੇ ਐਡਜਸਟ ਕਰਵਾਉਣ ਦਾ ਸ਼ੋਰ ਮੱਚਦੇ ਹੀ ਸਿੱਧੂ ਬੈਕ ਫੁੱਟ 'ਤੇ ਆ ਗਏ ਹਨ | ਅੱਜ ਸਿੱਧੂ ਵਲੋਂ ਆਪਣੇ ਪਰਿਵਾਰ ਦੇ ਮੈਂਬਰਾਂ ਦੇ ਦੋਵੇਂ ਅਹੁਦੇ ਨਾ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਵਲੋਂ ਮੀਟਿੰਗ ਕਰਕੇ ਰੋਸ ਯਾਤਰਾ 'ਚ ਸ਼ਾਮਿਲ ਹੋਣ ਦਾ ਫ਼ੈਸਲਾ

ਡੇਹਲੋਂ, 26 ਮਈ (ਅੰਮਿ੍ਤਪਾਲ ਸਿੰਘ ਕੈਲੇ)-ਆਂਗਣਵਾੜੀ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਦੀ ਰਾਖੀ ਲਈ ਸੰਘਰਸ਼ ਕਰ ਰਹੀ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਆਦੇਸ਼ਾਂ 'ਤੇ ਬਲਾਕ ਡੇਹਲੋਂ ਅਧੀਨ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਬਲਾਕ ਪ੍ਰਧਾਨ ਭਿੰਦਰ ਕੌਰ ਦੀ ਅਗਵਾਈ ...

ਪੂਰੀ ਖ਼ਬਰ »

ਹਾਦਸੇ 'ਚ ਜ਼ਖ਼ਮੀ ਦੀ ਮੌਤ

ਅਹਿਮਦਗੜ੍ਹ, 26 ਮਈ (ਪੁਰੀ)-ਪਿਛਲੇ ਦਿਨੀਂ ਕਾਸਟਿਕ ਸੋਢੇ ਨਾਲ ਭਰੇ ਟਰੱਕ ਦੀ ਮੁਰੰਮਤ ਮੌਕੇ ਹੋਏ ਹਾਦਸੇ ਕਾਰਨ ਗੰਭੀਰ ਜ਼ਖ਼ਮੀ ਹੋਏ ਪ੍ਰਦੀਪ ਜੌਲੀ ਉਰਫ਼ ਹੈਪੀ ਨੇ ਡੀ. ਐਮ. ਸੀ. ਲੁਧਿਆਣਾ ਵਿਖੇ ਜੇਰੇ ਇਲਾਜ ਦੌਰਾਨ ਦਰਦਾਂ ਦੀ ਤਾਬ ਨਾ ਝੱਲਦੇ ਹੋਏ ਦਮ ਤੋੜ ਦਿੱਤਾ ਜਿਸ ...

ਪੂਰੀ ਖ਼ਬਰ »

ਦੜਾ ਸੱਟਾ ਲਵਾਉਂਦਾ ਇਕ ਕਾਬੂ

ਖੰਨਾ, 26 ਮਈ (ਹਰਜਿੰਦਰ ਸਿੰਘ ਲਾਲ)-ਅੱਜ ਏ.ਐੱਸ.ਆਈ. ਪ੍ਰਮੋਦ ਕੁਮਾਰ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨੇ ਸਥਾਨਕ ਅਮਲੋਹ ਰੋਡ 'ਤੇ ਇਕ ਗੁਪਤ ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦੇ ਹੋਏ ਕਥਿਤ ਦੋਸ਼ੀ ਸੇਵਾ ਸਿੰਘ ਵਾਸੀ ਮਾਡਲ ਟਾਊਨ ਖੰਨਾ ਨੂੰ ਲੋਕਾਂ ਨੂੰ ਜਿਆਦਾ ਪੈਸੇ ...

ਪੂਰੀ ਖ਼ਬਰ »

ਧੋਖਾਧੜੀ ਦੇ ਦੋਸ਼ ਵਿਚ ਭਗੌੜਾ ਕਾਬੂ

ਖੰਨਾ, 26 ਮਈ (ਹਰਜਿੰਦਰ ਸਿੰਘ ਲਾਲ)-ਖੰਨਾ ਸਿਟੀ 2 ਪੁਲਿਸ ਨੇ ਇਕ ਪੁਰਾਣੇ ਧੋਖਾਧੜੀ ਦੇ ਕੇਸ ਵਿਚ ਇਕ ਭਗੌੜੇ ਕਥਿਤ ਦੋਸ਼ੀ ਨੂੰ ੂ ਗਿ੍ਫ਼ਤਾਰ ਕੀਤਾ ਹੈ | ਕਥਿਤ ਦੋਸ਼ੀ ਦੀ ਪਹਿਚਾਣ ਮੰਗਲਦੀਪ ਸਿੰਘ ਨਿਵਾਸੀ ਗਲੀ ਨੰਬਰ 4, ਗੁਰੂ ਹਰਿ ਕ੍ਰਿਸ਼ਨ ਨਗਰ ਦੇ ਰੂਪ ਦੇ ਵਿਚ ਹੋਈ ...

ਪੂਰੀ ਖ਼ਬਰ »

ਅਣਅਧਿਕਾਰਤ ਕਾਲੋਨੀ ਦੀ ਗਲੀ ਅਧਿਕਾਰਤ ਕਾਲੋਨੀ ਨਾਲ ਮਿਲਾਉਣ ਦਾ ਵਿਰੋਧ

ਖੰਨਾ, 26 ਮਈ (ਮਨਜੀਤ ਸਿੰਘ ਧੀਮਾਨ)-ਜਗਤ ਕਾਲੋਨੀ ਖੰਨਾ ਦੇ ਵਾਸੀ ਕੇਵਲ ਸਿੰਘ ਨੇ ਮੁੱਖ ਮੰਤਰੀ ਨੂੰ ਸ਼ਿਕਾਇਤ ਕੀਤੀ ਹੈ ਕਿ ਇਕ ਅਣਅਧਿਕਾਰਤ ਕਾਲੋਨੀ ਦੀ ਗਲੀ ਨਗਰ ਕੌਾਸਲ ਖੰਨਾ ਵਲੋਂ ਇਕ ਪ੍ਰਵਾਣਿਤ ਕਾਲੋਨੀ ਜਗਤ ਕਾਲੋਨੀ ਦੀ ਗਲੀ ਨੰਬਰ 10 ਨਾਲ ਮਿਲਾਈ ਜਾ ਰਹੀ ਹੈ | ...

ਪੂਰੀ ਖ਼ਬਰ »

ਚਾਰ ਸਾਲ ਪਹਿਲਾਂ ਚੋਰੀ ਹੋਇਆ ਮੋਟਰਸਾਈਕਲ ਟੋਭੇ ਦੀ ਸਫ਼ਾਈ ਕਰਨ ਵੇਲੇ ਮਿਲਿਆ

ਕੁਹਾੜਾ, 26 ਮਈ (ਤੇਲੂ ਰਾਮ ਕੁਹਾੜਾ)-ਚਾਰ ਸਾਲ ਪਹਿਲਾਂ ਚੋਰੀ ਹੋਇਆ ਇਕ ਪਲੈਟੀਨਾ ਮੋਟਰਸਾਈਕਲ ਜੰਡਿਆਲੀ ਵਿਖੇ ਟੋਭੇ ਦੀ ਸਫ਼ਾਈ ਕਰਨ ਸਮੇਂ ਮਿਲਣ ਦੀ ਖ਼ਬਰ ਹੈ | ਇਸ ਮੋਟਰਸਾਈਕਲ ਨੂੰ ਸੰਨੀ ਪੁੱਤਰ ਜੈਪਾਲ ਵਾਸੀ ਜੰਡਿਆਲੀ ਕਾਲੋਨੀ ਚਲਾਇਆ ਕਰਦਾ ਸੀ | ਇਸ ਦੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਪਤੀ ਪਤਨੀ ਜ਼ਖ਼ਮੀ

ਖੰਨਾ, 26 ਮਈ (ਅਮਰਜੀਤ ਸਿੰਘ)-ਇਕ ਸੜਕ ਹਾਦਸੇ ਵਿਚ ਪਤੀ ਪਤਨੀ ਜ਼ਖ਼ਮੀ ਹੋ ਗਏ | ਪ੍ਰਾਪਤ ਜਾਣਕਾਰੀ ਅਨੁਸਾਰ ਸਿਵਲ ਹਸਪਤਾਲ ਇਲਾਜ ਅਧੀਨ ਸਪਨਾ ਪਤਨੀ ਅਸ਼ੋਕ ਕੁਮਾਰ ਵਾਸੀ ਪਟਿਆਲਾ ਨੇ ਦੱਸਿਆ ਕਿ ਮੈਂ ਆਪਣੇ ਪਤੀ ਨਾਲ ਪਟਿਆਲੇ ਤੋਂ ਜਲੰਧਰ ਨੂੰ ਐਕਟਿਵਾ ਸਕੂਟਰੀ 'ਤੇ ...

ਪੂਰੀ ਖ਼ਬਰ »

ਪਤੀ ਵਲੋਂ ਪਤਨੀ ਦੀ ਕੁੱਟਮਾਰ

ਖੰਨਾ, 26 ਮਈ (ਅਮਰਜੀਤ ਸਿੰਘ)-ਇਕ ਔਰਤ ਨੂੰ ਉਸ ਦੇ ਪਤੀ ਵਲੋਂ ਕੁੱਟਮਾਰ ਕੇ ਜ਼ਖ਼ਮੀ ਕਰ ਦਿੱਤਾ | ਸਿਵਲ ਹਸਪਤਾਲ ਇਲਾਜ ਅਧੀਨ ਮਨਦੀਪ ਕੌਰ ਪੁੱਤਰੀ ਨਾਜਰ ਸਿੰਘ ਵਾਸੀ ਕੰਮਾਂ ਨੇ ਆਪਣੇ ਪਤੀ ਸੁਖਪਾਲ ਸਿੰੰਘ, ਸਹੁਰੇ ਹਰਭਜਨ ਸਿੰਘ, ਸੱਸ ਪ੍ਰਮਜੀਤ ਕੌਰ ਅਤੇ ਨਣਦ ਕੁਲਦੀਪ ...

ਪੂਰੀ ਖ਼ਬਰ »

ਹਲਕਾ ਪਾਇਲ ਦੇ 'ਆਪ' ਵਲੰਟੀਅਰਾਂ ਨੇ ਮੰਗੀਆਂ ਵੋਟਾਂ

ਮਲੌਦ, 26 ਮਈ (ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ)-ਸ਼ਾਹਕੋਟ ਜ਼ਿਮਨੀ ਚੋਣ ਦੌਰਾਨ ਹਲਕਾ ਪਾਇਲ ਦੇ ਆਮ ਆਦਮੀ ਪਾਰਟੀ ਵਲੰਟੀਅਰਾਂ ਨੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਧਮੋਟ ਤੇ ਜੀਵਨ ਸਿੰਘ ਸੰਗੋਵਾਲ ਦੀ ਅਗਵਾਈ ਵਿਚ ਵੋਟਰਾਂ ਕੋਲੋਂ ਉਮੀਦਵਾਰ ਰਤਨ ...

ਪੂਰੀ ਖ਼ਬਰ »

ਸੀ. ਬੀ. ਐੱਸ. ਈ. ਬਾਰ੍ਹਵੀਂ ਦਾ ਨਤੀਜਾ ਵੱਖ-ਵੱਖ ਸਕੂਲਾਂ ਦਾ ਨਤੀਜਾ ਸ਼ਾਨਦਾਰ ਰਿਹਾ

ਖੰਨਾ ਇਲਾਕੇ 'ਚੋਂ ਇਸ਼ਲੀਨ ਪਹਿਲੇ, ਵਿਸ਼ਵ ਜੋਤ ਦੂਜੇ ਅਤੇ ਰਸ਼ਪਿੰਦਰ ਤੇ ਕਰੀਤਿਕਾ ਤੀਜੇ ਸਥਾਨ 'ਤੇ ਰਹੇ ਖੰਨਾ, 26 ਮਈ (ਹਰਜਿੰਦਰ ਸਿੰਘ ਲਾਲ)-ਅੱਜ ਆਏ ਸੀ. ਬੀ. ਐੱਸ. ਈ. ਦੇ 12ਵੀਂ ਜਮਾਤ ਦੇ ਨਤੀਜਿਆਂ ਵਿਚੋਂ ਖੰਨਾ ਦੇ ਸਕੂਲਾਂ ਵਿਚੋਂ ਲੇਖਕ ਤੇ ਲੈਕਚਰਾਰ ਯੂਨੀਅਨ ...

ਪੂਰੀ ਖ਼ਬਰ »

ਮੋਟਾਪੇ ਦੇ ਮਰੀਜ਼ਾਂ ਦੇ ਇਲਾਜ ਲਈ ਹਬ ਬਣ ਚੁੱਕਿਆ ਡਾਕਟਰ ਕੁਲਾਰ ਬੀਜਾ

ਬੀਜਾ, 26 ਮਈ (ਕਸ਼ਮੀਰਾ ਸਿੰਘ ਬਗ਼ਲੀ)-ਜਦੋਂ ਮੋਟਾਪਾ ਹੱਦ ਤੋਂ ਵੱਧ ਜਾਵੇ ਤਾਂ ਅਪ੍ਰੇਸ਼ਨ ਤੋਂ ਬਿਨਾਂ ਹੋਰ ਕੋਈ ਚਾਰਾ ਨਹੀਂ ਬਚਦਾ | ਇਸ ਲਈ ਇਨਸਾਨ ਨੂੰ ਸ਼ੁਰੂ ਤੋਂ ਹੀ ਆਪਣੀ ਸਿਹਤ ਵੱਲ ਖ਼ਾਸ ਧਿਆਨ ਦੇਣਾ ਚਾਹੀਦਾ ਹੈ¢ ਮੋਟਾਪਾ ਇਕ ਬਹੁਤ ਹੀ ਭਿਆਨਕ ਰੋਗ ਹੈ | ਇਸ ਤੋਂ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਦੇ ਅਹੁਦੇ ਤੋਂ ਅਸਤੀਫ਼ਾ

ਸਮਰਾਲਾ, 26 ਮਈ (ਸੁਰਜੀਤ ਸਿੰਘ ਵਿਸ਼ਦ)-ਕਾਂਗਰਸ ਪਾਰਟੀ ਦੇ ਪੁਰਾਣੇ ਵਰਕਰ ਸੁਖਦੇਵ ਸਿੰਘ ਵਾਸੀ ਦੀਵਾਲਾ ਨੇ ਆਪਣੇ ਬਲਾਕ ਸਕੱਤਰ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ | ਵਿਧਾਇਕ ਅਮਰੀਕ ਸਿੰਘ ਢਿੱਲੋਂ ਦੇ ਦਫ਼ਤਰ ਵਿਚ ਭੇਜੇ ਅਸਤੀਫ਼ੇ ਦੀ ਕਾਪੀ ਦਿਖਾਉਂਦਿਆਂ ...

ਪੂਰੀ ਖ਼ਬਰ »

ਬੇਰ ਕਲਾਂ ਨੇ ਕੀਤਾ ਕਬੂਤਰ ਉਡਾਣ ਮੁਕਾਬਲਿਆਂ ਦਾ ਉਦਘਾਟਨ

ਮਲੌਦ, 26 ਮਈ (ਪੱਤਰ ਪ੍ਰੇਰਕ)-ਫਰੈਂਡਜ਼ ਸਪੋਰਟਸ ਕਲੱਬ ਰਜਿ: ਬੇਰ ਕਲਾਂ ਅਤੇ ਇਲਾਕੇ ਭਰ ਤੋਂ ਕਬੂਤਰਬਾਜ਼ੀ ਦੇ ਸ਼ੌਕੀਨਾਂ ਵਲੋਂ ਕਰਵਾਏ ਕਬੂਤਰਾਂ ਦੇ ਲੰਮੀਂ ਉਡਾਨ ਮੁਕਾਬਲਿਆਂ ਦਾ ਉਦਘਾਟਨ ਚੇਅਰਮੈਨ ਵਰਿੰਦਰਜੀਤ ਸਿੰਘ ਵਿੱਕੀ ਨੇ ਕਰ ਕਮਲਾਂ ਨਾਲ ਕੀਤਾ | ਉਨ੍ਹਾਂ ...

ਪੂਰੀ ਖ਼ਬਰ »

ਖੰਨਾ ਪਬਲਿਕ ਸਕੂਲ ਵਿਚ ਹੋਏ ਇੰਟਰ ਹਾਊਸ ਮੁਕਾਬਲੇ

ਖੰਨਾ, 26 ਮਈ (ਹਰਜਿੰਦਰ ਸਿੰਘ ਲਾਲ)-ਖੰਨਾ ਪਬਲਿਕ ਸੀਨੀ. ਸੈਕ. ਸਕੂਲ ਵਿਚ ਨੈਸ਼ਨਲ ਸਟਾਈਲ ਕਬੱਡੀ ਦੇ ਮੈਚ ਕਰਵਾਏ ਗਏ | ਇਸ ਵਿਚ ਅੰਡਰ- 16 ਲੜਕੇ ਅਤੇ ਅੰਡਰ- 19 ਲੜਕੀਆਂ ਤੱਕ ਮੁਕਾਬਲੇ ਕਰਵਾਏ ਗਏ | ਇਸ ਵਿਚ ਚਾਰ ਹਾਊਸਾਂ ਦੀਆਂ ਟੀਮਾਂ ਨੇ ਭਾਗ ਲਿਆ | ਲੜਕੀਆਂ ਵਿਚੋਂ ਬੁੁੱਧਾ ...

ਪੂਰੀ ਖ਼ਬਰ »

ਗੋਡਿਆਂ ਦੇ ਇਲਾਜ 'ਚ ਨਾਰਾਇਣੀ ਆਰਥੋਕਿਟ ਵਰਦਾਨ ਬਣੀ-ਸਿੱਧੂ

ਜਲੰਧਰ, 26 ਮਈ (ਸਟਾਫ ਰਿਪੋਰਟਰ)-ਦੇਸ਼ ਦੇ ਪ੍ਰਸਿੱਧ ਨਾਰਾਇਣੀ ਆਯੁਰਵੈਦਿਕ ਗਰੁੱਪ ਨੇ ਪੁਰਾਤਨ ਜਾਣਕਾਰੀ ਅਤੇ ਵਿਗਿਆਨਿਕ ਤਰੀਕੇ ਨਾਲ ਆਯੁਰਵੈਦਿਕ ਫਾਰਮੂਲੇ ਨਾਲ ਤਿਆਰ ਕੀਤੀ ਨਾਰਾਇਣੀ ਆਰਥੋਕਿੱਟ ਗੋਡਿਆਂ ਦੇ ਦਰਦਾਂ ਨੂੰ ਦਿਨਾਂ 'ਚ ਠੀਕ ਕਰਨ ਦੀ ਸਮਰੱਥਾ ...

ਪੂਰੀ ਖ਼ਬਰ »

ਬੀ. ਬੀ. ਏ ਭਾਗ ਤੀਜੇ ਦਾ ਨਤੀਜਾ ਸ਼ਾਨਦਾਰ ਰਿਹਾ

ਅਹਿਮਦਗੜ੍ਹ, 26 ਮਈ (ਰਣਧੀਰ ਸਿੰਘ ਮਹੋਲੀ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਬੀ. ਬੀ. ਏ ਭਾਗ ਤੀਜਾ ਸਮੈਸਟਰ ਪੰਜਵਾਂ ਦਾ ਸ਼ਾਂਤੀ ਤਾਰਾ ਗਰਲਜ਼ ਕਾਲਜ ਅਹਿਮਦਗੜ੍ਹ ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ ਡਾਇਰੈਕਟਰ ਸੁਰਿੰਦਰ ਦੂਆ ਅਤੇ ਬੀ. ਬੀ. ਏ ਇੰਚਾਰਜ ...

ਪੂਰੀ ਖ਼ਬਰ »

ਨਵਾਂ ਖੈਹਿਰਾ 'ਚ ਇਕ ਨੌਜਵਾਨ ਪਹਿਲਵਾਨ 'ਚਿੱਟੇ' ਦੀ ਭੇਟ ਚੜਿ੍ਹਆ

ਹੰਬੜਾਂ, 26 ਮਈ (ਸਲੇਮਪੁਰੀ.)- ਸੂਬੇ ਅੰਦਰ ਵਗ੍ਹਦੇ ਨਸ਼ਿਆਂ ਦੇ ਛੇਵੇਂ ਦਰਿਆ ਨੂੰ ਅਜੇ ਠੱਲ੍ਹ ਪੈਂਦੀ ਨਹੀਂ ਜਾਪਦੀ, ਬੇਟ ਇਲਾਕੇ 'ਚ ਆਏ ਦਿਨ ਹੀ ਕਈ ਨੌਜਵਾਨ ਨਸ਼ਿਆਂ ਦਾ ਸ਼ਿਕਾਰ ਹੋ ਕੇ ਮੌਤ ਦੀ ਘੋੜੀ ਚੜ੍ਹਦੇ ਜਾ ਰਹੇ ਹਨ ਅਤੇ ਬਜ਼ੁਰਗ ਮਾਪੇ ਨੌਜਵਾਨਾਂ ਦੀਆ ...

ਪੂਰੀ ਖ਼ਬਰ »

ਐੱਨ. ਐੱਮ. ਐੱਮ. ਐੱਸ. ਦੀ ਪ੍ਰੀਖਿਆ ਕੀਤੀ ਪਾਸ

ਸਾਹਨੇਵਾਲ, 26 ਮਈ (ਹਰਜੀਤ ਸਿੰਘ ਢਿੱਲੋਂ)-ਭਾਰਤ ਸਰਕਾਰ ਵਲੋਂ ਐਨ. ਐਮ. ਐਮ. ਐੱਸ. ਦੀ ਪ੍ਰੀਖਿਆ ਦੇ ਐਲਾਨੇ ਨਤੀਜੇ ਬਾਰੇ ਸਰਕਾਰੀ ਮਿਡਲ ਸਕੂਲ ਮਜਾਰਾ ਦੇ ਮੱੁਖ ਅਧਿਆਪਕ ਸ਼ੇਰ ਜੰਗ ਸਿੰਘ ਨੇ ਦੱਸਿਆ ਕਿ ਇਸ ਪ੍ਰੀਖਿਆ ਵਿਚ ਭਾਗ ਲੈਣ ਵਾਲੇ ਸਕੂਲ ਦੇ 4 ਵਿਦਿਆਰਥੀਆਂ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਦੇ ਆਗੂ ਲਾਡੀ ਸ਼ੇਰੋਵਾਲੀਆ ਦੇ ਹੱਕ ਵਿਚ ਡਟੇ

ਬੀਜਾ, 26 ਮਈ (ਰਣਧੀਰ ਸਿੰਘ ਧੀਰਾ)-ਭਾਰਤੀ ਕਿਸਾਨ ਯੂਨੀਅਨ (ਮਾਨ) ਦੇ ਆਗੂ ਹਲਕਾ ਸ਼ਾਹਕੋਟ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਹਰਦੇਵ ਸਿੰਘ ਲਾਡੀ ਸੇਰੋਵਾਲੀਆ ਦੇ ਹੱਕ ਵਿਚ ਪਿਛਲੇ 15 ਦਿਨਾਂ ਤੋਂ ਡਟੇ ਹੋਏ ਹਨ | ਅੱਜ ਚੋਣ ਪ੍ਰਚਾਰ ਦੇ ਆਖ਼ਰੀ ਦਿਨ ਯੂਨੀਅਨ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਨੈਸ਼ਨਲ ਕਾਲਜ ਦਾ ਐਮ. ਏ. ਸਮੈਸਟਰ ਪਹਿਲਾ ਦਾ ਨਤੀਜਾ ਸ਼ਾਨਦਾਰ ਰਿਹਾ

ਮਾਛੀਵਾੜਾ ਸਾਹਿਬ, 26 ਮਈ (ਸੁਖਵੰਤ ਸਿੰਘ ਗਿੱਲ)-ਸਥਾਨਕ ਕੁਹਾੜਾ ਰੋਡ 'ਤੇ ਸਥਿਤ ਨੈਸ਼ਨਲ ਕਾਲਜ ਫ਼ਾਰ ਵਿਮੈਨ ਦਾ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨਿਆ ਐਮ. ਏ. ਸਮੈਸਟਰ ਪਹਿਲਾ ਦਾ ਨਤੀਜਾ ਸ਼ਾਨਦਾਰ ਰਿਹਾ | ਵਿਦਿਆਰਥਣ ਕਵਿਤਾ ਨੇ 63.25 ਪ੍ਰਤੀਸ਼ਤ ਅੰਕ ...

ਪੂਰੀ ਖ਼ਬਰ »

ਗੁਰੂ ਨਾਨਕ ਹਸਪਤਾਲ ਡੇਹਲੋਂ ਵਿਖੇ ਅੱਖਾਂ ਦਾ ਮੁਫ਼ਤ ਕੈਂਪ

ਡੇਹਲੋਂ, 26 ਮਈ (ਅੰਮਿ੍ਤਪਾਲ ਸਿੰਘ ਕੈਲੇ)-ਗੁਰੂ ਨਾਨਕ ਚੈਰੀਟੇਬਲ ਹਸਪਤਾਲ ਡੇਹਲੋਂ ਵਿਖੇ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ | ਕੈਂਪ ਦਾ ਉਦਘਾਟਨ ਡਾ. ਬਲਵਿੰਦਰ ਸਿੰਘ ਵਾਲੀਆ ਚੇਅਰਮੈਨ, ਗੁਰੂ ਨਾਨਕ ਗਰੁੱਪ ਆਫ਼ ਐਜੂਕੇਸ਼ਨ ਗੋਪਾਲਪੁਰ ਵਲੋਂ ਕੀਤਾ¢ ਇਸ ...

ਪੂਰੀ ਖ਼ਬਰ »

ਕਾਂਗਰਸੀ ਉਮੀਦਵਾਰ ਲਾਡੀ ਸ਼ੇਰੋਵਾਲੀਆਂ ਭਾਰੀ ਬਹੁਮਤ ਨਾਲ ਜਿੱਤੇਗਾ-ਵੈਦ/ਸ਼ੰਕਰ

ਡੇਹਲੋਂ, 26 ਮਈ (ਅੰਮਿ੍ਤਪਾਲ ਸਿੰਘ ਕੈਲੇ)-ਵਿਧਾਨ ਸਭਾ ਹਲਕਾ ਸ਼ਾਹਕੋਟ ਤੋਂ ਕਾਂਗਰਸ ਉਮੀਦਵਾਰ ਹਰਦੇਵ ਸਿੰਘ ਲਾਡੀ ਸ਼ੇਰੋਂਵਾਲੀਆ ਦੀ ਚੋਣ ਮੁਹਿੰਮ ਸਿਖ਼ਰਾਂ 'ਤੇ ਹੈ, ਜਦਕਿ ਕਾਂਗਰਸ ਪਾਰਟੀ ਇਹ ਸੀਟ ਭਾਰੀ ਬਹੁਮਤ ਨਾਲ ਜਿੱਤੇਗੀ | ਇਹ ਪ੍ਰਗਟਾਵਾ ਯੂਥ ਕਾਂਗਰਸੀ ...

ਪੂਰੀ ਖ਼ਬਰ »

ਮਹੀਨੇ ਦੇ ਆਖ਼ਰੀ ਐਤਵਾਰ ਖੰਨਾ ਦੀਆਾ ਹੌਜ਼ਰੀ ਅਤੇ ਕੱਪੜਿਆਾ ਦੀਆਾ ਦੁਕਾਨਾਾ ਬੰਦ ਰਹਿਣਗੀਆਾ-ਸੇਠੀ, ਚੰਦਰ

ਖੰਨਾ, 26 ਮਈ (ਹਰਜਿੰਦਰ ਸਿੰਘ ਲਾਲ)-ਅੱਜ ਕਰਨੈਲ ਸਿੰਘ ਰੋਡ 'ਤੇ ਖੰਨਾ ਕਲਾਥ ਮਰਚੈਂਟ, ਹੈਂਡਲੂਮ ਐਸੋਸੀਏਸ਼ਨ ਅਤੇ ਰੈਡੀਮੇਡ ਗਾਰਮੈਂਟਸ ਐਸੋਸੀਏਸ਼ਨ ਦੀ ਮੀਟਿੰਗ ਪ੍ਰਧਾਨ ਸੂਰਬੀਰ ਸਿੰਘ ਸੇਠੀ ਅਤੇ ਵਿਪਨ ਚੰਦਰ ਦੀ ਅਗਵਾਈ ਹੇਠ ਹੋਈ ਜਿਸ ਵਿੱਚ ਖੰਨਾ ਦੇ ਸਮੂਹ ...

ਪੂਰੀ ਖ਼ਬਰ »

ਸੁੰਦਰ ਦਸਤਾਰ ਮੁਕਾਬਲੇ 'ਚ 1200 ਤੋਂ ਉੱਪਰ ਬੱਚਿਆਂ ਨੇ ਲਿਆ ਭਾਗ

ਸਾਹਨੇਵਾਲ, 26 ਮਈ (ਹਰਜੀਤ ਸਿੰਘ ਢਿੱਲੋਂ/ਅਮਰਜੀਤ ਸਿੰਘ ਮੰਗਲੀ)-ਧਰਮ ਪ੍ਰਚਾਰ ਲਹਿਰ ਦੀ ਲੜੀ ਤਹਿਤ ਜਥੇਦਾਰ ਹਰਪਾਲ ਸਿੰਘ ਜੱਲ੍ਹਾ ਜੂਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਕਮੇਟੀ ਦੀ ਪ੍ਰੇਰਨਾ ਸਦਕਾ ਹਲਕੇ ਵਿਚ ਚਲ ਰਹੀ ਕੇਸ ਪਿਆਰ ਮੁਹਿੰਮ ਨੂੰ ਹੋਰ ਬੜ੍ਹਾਵਾ ਦੇਣ ਹਿਤ ...

ਪੂਰੀ ਖ਼ਬਰ »

ਕਲਗ਼ੀਧਰ ਅਕੈਡਮੀ ਦੁੱਗਰੀ ਦਾ ਸੀ. ਬੀ. ਐੱਸ. ਈ 12ਵੀਂ ਦਾ ਨਤੀਜਾ 100% ਰਿਹਾ

ਸਾਹਨੇਵਾਲ, 26 ਮਈ (ਹਰਜੀਤ ਸਿੰਘ ਢਿੱਲੋਂ)-ਸੀ.ਬੀ.ਐਸ.ਈ. ਬੋਰਡ ਵੱਲੋਂ 12ਵੀਂ ਕਲਾਸ ਦੇ ਐਲਾਨੇ ਗਏ ਨਤੀਜਿਆਾ ਵਿੱਚ ਕਲਗ਼ੀਧਰ ਅਕੈਡਮੀ ਸੀਨੀਅਰ ਸੈਕੰਡਰੀ ਸਕੂਲ ਦੁੱਗਰੀ ਦਾ ਨਤੀਜਾ 100% ਰਿਹਾ¢ ਜਾਣਕਾਰੀ ਦਿੰਦਿਆਾ ਸਕੂਲ ਦੇ ਮੈਨੇਜਰ ਲਖਵੀਰ ਸਿੰਘ ਹਰਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਖਿਡਾਰੀ ਦੀ ਚੋਣ ਹੋਣ 'ਤੇ ਸਨਮਾਨ

ਈਸੜੂ, 26 ਮਈ (ਬਲਵਿੰਦਰ ਸਿੰਘ)-ਸਰਕਾਰੀ ਮਿਡਲ ਸਕੂਲ ਅਲੂਣਾ ਤੋਲਾ ਦੇ 7ਵੀਂ ਜਮਾਤ ਵਿਚ ਪੜ੍ਹ ਰਹੇ ਖਿਡਾਰੀ ਅਰਸ਼ਪ੍ਰੀਤ ਸਿੰਘ ਨੇ ਆਪਣੀ ਸਖ਼ਤ ਮਿਹਨਤ ਨਾਲ ਸਮਰ ਉਲੰਪਿਕਸ ਦੀ ਤਿਆਰੀ ਲਈ ਜੂਨ ਮਹੀਨੇ ਉਦੇਪੁਰ (ਰਾਜਸਥਾਨ) ਵਿਖੇ ਲੱਗ ਰਹੇ ਕੈਂਪ Ñਲਈ ਉਸ ਦੀ ਚੋਣ ਹੋ ਗਈ ਹੈ ...

ਪੂਰੀ ਖ਼ਬਰ »

ਸਹਿਕਾਰੀ ਬਹੁਮੰਤਵੀ ਖੇਤੀਬਾੜੀ ਸਭਾ ਜਾਗਰੂਕਤਾ ਕੈਂਪ

ਈਸੜੂ, 26 ਮਈ (ਬਲਵਿੰਦਰ ਸਿੰਘ)-ਪਿਛਲੇ ਦਿਨੀਂ ਏ. ਆਰ. ਸਰਕਲ ਪਾਇਲ ਅਧੀਨ ਆਉਂਦੀ ਸਹਿਕਾਰੀ ਖੇਤੀਬਾੜੀ ਸਭਾ ਵਿਚ ਸਹਿਕਾਰਤਾ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਅਤੇ ਡਿਪਟੀ ਰਜਿਸਟਰਾਰ ਲੁਧਿਆਣਾ ਵਲੋਂ ਉਲੀਕੇ ਹੋਏ ਪ੍ਰੋਗਰਾਮ ਮੁਤਾਬਿਕ ਜ਼ਿਲ੍ਹਾ ਸਹਿਕਾਰੀ ਯੂਨੀਅਨ ...

ਪੂਰੀ ਖ਼ਬਰ »

ਵਾਲਮੀਕਿ ਧਰਮ ਸਮਾਜ ਦੀ ਯੂ. ਪੀ. ਤੋਂ ਆਈ ਟੀਮ ਦਾ ਖੰਨਾ ਪੁੱਜਣ 'ਤੇ ਸਨਮਾਨ

ਖੰਨਾ, 25 ਮਈ (ਹਰਜਿੰਦਰ ਸਿੰਘ ਲਾਲ)-ਭਾਰਤੀ ਵਾਲਮੀਕੀ ਧਰਮ ਸਮਾਜ (ਭਾਵਾਧਸ) ਸ਼ਾਖਾ ਦੇ ਜਨਰਲ ਸਕੱਤਰ ਬਲਰਾਮ ਬਾਲੂ, ਅਨਿਲ ਬਿਲਡਾਨ, ਮੇਨ ਪਾਲ ਦੀ ਅਗਵਾਈ ਵਿਚ ਭਗਵਾਨ ਵਾਲਮੀਕੀ ਮੰਦਿਰ ਪ੍ਰਬੰਧਕ ਕਮੇਟੀ ਵਲੋਂ ਅੱਜ ਉਤਰ ਪ੍ਰਦੇਸ਼ ਭਾਵਾਧਸ ਟੀਮ ਦੇ ਖੰਨਾ ਪੁੱਜਣ 'ਤੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX