ਤਾਜਾ ਖ਼ਬਰਾਂ


ਏਸ਼ੀਆ ਕੱਪ 2018 : ਬੰਗਲਾਦੇਸ਼ ਨੂੰ ਲੱਗਿਆ ਚੌਥਾ ਝਟਕਾ
. . .  1 day ago
ਉੱਤਰ ਪ੍ਰਦੇਸ਼ : ਚਿੱਤਰਕੂਟ ਨਦੀ 'ਚ ਨਹਾਉਣ ਗਏ 5 ਬੱਚਿਆਂ 'ਚੋਂ 3 ਦੀ ਮੌਤ
. . .  1 day ago
ਏਸ਼ੀਆ ਕੱਪ 2018 : ਬੰਗਲਾਦੇਸ਼ ਨੇ ਭਾਰਤ ਨੂੰ ਦਿੱਤਾ 174 ਦੌੜਾਂ ਦਾ ਟੀਚਾ
. . .  1 day ago
ਭਾਖੜਾ 'ਚ ਰੁੜ੍ਹੇ ਪਾਤੜਾਂ ਦੇ ਦੋ ਨੌਜਵਾਨ, ਇਕ ਦੀ ਮਿਲੀ ਲਾਸ਼
. . .  1 day ago
ਪਾਤੜਾਂ, 21 ਸਤੰਬਰ (ਗੁਰਵਿੰਦਰ ਸਿੰਘ ਬੱਤਰਾ) - ਹਰਿਆਣਾ ਦੇ ਜ਼ਿਲ੍ਹਾ ਕੈਥਲ 'ਚ ਪਾਤੜਾਂ ਦੇ ਦੋ ਨੌਜਵਾਨਾਂ ਦੇ ਭਾਖੜਾ ਨਹਿਰ 'ਚ ਡੁੱਬਣ ਦਾ ਸਮਾਚਾਰ ਹੈ। ਭਾਖੜਾ ਨਹਿਰ 'ਚ ਡੁੱਬੇ ਇਨ੍ਹਾਂ ਦੋ ਨੌਜਵਾਨਾਂ 'ਚੋਂ ਪ੍ਰਦੀਪ ਕੁਮਾਰ ਦੀ ਲਾਸ਼ ਮਿਲ ਗਈ ਹੈ ਜਦਕਿ ਦੂਸਰਾ ਨੌਜਵਾਨ ....
ਏਸ਼ੀਆ ਕੱਪ 2018 : ਬੰਗਲਾਦੇਸ਼ ਨੂੰ ਲੱਗਿਆ ਸੱਤਵਾਂ ਝਟਕਾ
. . .  1 day ago
ਏਸ਼ੀਆ ਕੱਪ 2018 : ਬੰਗਲਾਦੇਸ਼ ਨੂੰ ਲੱਗਿਆ ਛੇਵਾਂ ਝਟਕਾ
. . .  1 day ago
ਬਾਂਦੀਪੋਰਾ 'ਚ ਸੁਰੱਖਿਆ ਬਲਾਂ ਦੇ ਨਾਲ ਮੁੱਠਭੇੜ 'ਚ 3 ਅੱਤਵਾਦੀ ਢੇਰ
. . .  1 day ago
ਸ੍ਰੀਨਗਰ, 21 ਸਤੰਬਰ- ਜੰਮੂ ਕਸ਼ਮੀਰ ਦੇ ਬਾਂਦੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਈ ਮੁੱਠਭੇੜ 'ਚ ਤਿੰਨ ਹੋਰ ਅੱਤਵਾਦੀ ਢੇਰ ਹੋ ਗਏ...
ਵੋਟਾਂ ਦੀ ਗਿਣਤੀ ਲਈ ਸਾਰੇ ਪ੍ਰਬੰਧ ਹੋਏ ਮੁਕੰਮਲ- ਰਿਟਰਨਿੰਗ ਅਫ਼ਸਰ
. . .  1 day ago
ਤਪਾ ਮੰਡੀ, 21 ਸਤੰਬਰ (ਵਿਜੇ ਸ਼ਰਮਾ) - 19 ਸਤੰਬਰ ਨੂੰ ਹੋਈਆ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀਆਂ ਦੀਆਂ ਚੋਣਾਂ ਲਈ ਵੱਖੋ-ਵੱਖ ਪਾਰਟੀਆਂ ਦੇ ਉਮੀਦਵਾਰਾਂ ਦੀ ਕਿਸਮਤ ਵੋਟ ਬਕਸਿਆਂ 'ਚ ਸਬ-ਡਵੀਜ਼ਨ ਤਪਾ ਦੇ ਐਸ.ਡੀ.ਐਮ. ਦਫ਼ਤਰ 'ਚ ਬੰਦ ਹੈ, ਜਿਨ੍ਹਾਂ ਦੀ...
ਅਗਲੇ ਦੋ ਦਿਨਾਂ 'ਚ ਪੰਜਾਬ 'ਚ ਪਵੇਗਾ ਭਾਰੀ ਮੀਂਹ, ਅਲਰਟ ਜਾਰੀ
. . .  1 day ago
ਚੰਡੀਗੜ੍ਹ, 21 ਸਤੰਬਰ - ਆਗਾਮੀ ਦਿਨਾਂ ਦੌਰਾਨ ਪੰਜਾਬ ਦੇ ਵੱਖ ਵੱਖ ਹਿੱਸਿਆ 'ਚ ਭਾਰੀ ਮੀਂਹ ਪੈਣ ਸੰਬੰਧੀ ਅਲਰਟ ਜਾਰੀ ਕੀਤਾ ਗਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਭਾਰਤੀ ਮੌਸਮ ਵਿਭਾਗ ਦੇ ਚੰਡੀਗੜ੍ਹ ਸਥਿਤ ਕੇਂਦਰ ....
ਪਿੰਡ ਦਬੜੀਖਾਨਾ ਦੇ ਬੂਥ ਨੰਬਰ-34 'ਤੇ ਵੋਟਾਂ ਪਾਉਣ ਦਾ ਕੰਮ ਅਮਨ ਸ਼ਾਂਤੀ ਨਾਲ ਨੇਪਰੇ ਚੜ੍ਹਿਆ
. . .  1 day ago
ਜੈਤੋ, 21 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਜੈਤੋ ਹਲਕੇ ਦੇ ਪਿੰਡ ਦਬੜੀਖਾਨਾ (ਗੋਬਿੰਦਗੜ੍ਹ) ਦੇ ਬੂਥ ਨੰਬਰ-34 ਵਿਖੇ ਅੱਜ ਪੁਲਿਸ ਦੇ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠਾਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਦੁਬਾਰਾ ਵੋਟਾਂ ਪਾਉਣ ਦਾ ਕੰਮ....
ਏਸ਼ੀਆ ਕੱਪ 2018 : ਬੰਗਲਾਦੇਸ਼ ਨੂੰ ਲੱਗਿਆ ਪੰਜਵਾਂ ਝਟਕਾ
. . .  1 day ago
ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਨੂੰ 420 ਦੇ ਮਾਮਲੇ 'ਚ ਹੋਈ ਜੇਲ੍ਹ
. . .  1 day ago
ਅੰਮ੍ਰਿਤਸਰ, 21 ਸਤੰਬਰ (ਰਾਜੇਸ਼ ਕੁਮਾਰ) - ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ. ਸੰਤੋਖ ਸਿੰਘ ਨੂੰ 420 ਦੇ ਇਕ ਕੇਸ 'ਚ ਅੱਜ ਮਾਨਯੋਗ ਅਦਾਲਤ ਵੱਲੋਂ ਸਜਾ ਸੁਣਾਈ ਗਈ ਹੈ। ਅਦਾਲਤ ਦੇ ਫ਼ੈਸਲੇ ਤੋਂ ਬਾਅਦ ਉਨ੍ਹਾਂ ਨੂੰ ਜੇਲ੍ਹ ਭੇਜ ਦਿੱਤਾ ਗਿਆ....
ਏਸ਼ੀਆ ਕੱਪ 2018 : ਬੰਗਲਾਦੇਸ਼ ਨੂੰ ਲੱਗਿਆ ਚੌਥਾ ਝਟਕਾ
. . .  1 day ago
ਨਨ ਜਬਰ ਜਨਾਹ ਮਾਮਲੇ 'ਚ ਬਿਸ਼ਪ ਫਰੈਂਕੋ ਮੁਲੱਕਲ ਗ੍ਰਿਫ਼ਤਾਰ
. . .  1 day ago
ਤਿਰੂਵਨੰਤਪੁਰਮ, 21 ਸਤੰਬਰ- ਕੇਰਲ 'ਚ ਨਨ ਜਬਰ ਜਨਾਹ ਮਾਮਲੇ ਦੇ ਕਥਿਤ ਦੋਸ਼ੀ ਜਲੰਧਰ ਦੇ ਬਿਸ਼ਪ ਫਰੈਂਕੋ ਮੁਲੱਕਲ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ...
ਅਕਾਲੀ ਦਲ ਵੱਲੋਂ ਚੋਣਾਂ ਰੱਦ ਕਰਕੇ ਕੇਂਦਰੀ ਸੁਰੱਖਿਆ ਬਲਾਂ ਦੀ ਹਾਜ਼ਰੀ 'ਚ ਕਰਵਾਉਣ ਦੀ ਮੰਗ
. . .  1 day ago
ਲੁਧਿਆਣਾ, 21 ਸਤੰਬਰ (ਪੁਨੀਤ ਬਾਵਾ)- ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਨੇ ਪਾਰਟੀ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਤੇ ਬੁਲਾਰੇ ਮਹਸ਼ਇੰਦਰ ਸਿੰਘ ਗਰੇਵਾਲ ਦੀ ਅਗਵਾਈ 'ਚ ਹੋਈ ਉੱਚ ਪੱਧਰੀ ਮੀਟਿੰਗ ਦੌਰਾਨ ਪੰਜਾਬ ਅੰਦਰ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ....
ਏਸ਼ੀਆ ਕੱਪ 2018 : 10 ਓਵਰਾਂ ਤੋਂ ਬਾਅਦ ਬੰਗਲਾਦੇਸ਼ 44/2
. . .  1 day ago
ਏਸ਼ੀਆ ਕੱਪ 2018 : ਬੰਗਲਾਦੇਸ਼ ਨੂੰ ਲੱਗਿਆ ਤੀਜਾ ਝਟਕਾ
. . .  1 day ago
ਹਠੂਰ ਪੁਲਿਸ ਵੱਲੋਂ ਮੋਟਰਸਾਈਕਲ ਖੋਹਣ ਦੇ ਦੋਸ਼ਾਂ ਹੇਠ ਤਿੰਨ ਕਾਬੂ
. . .  1 day ago
ਨਹੀਂ ਹੋਵੇਗੀ ਸੁਸ਼ਮਾ-ਕੁਰੈਸ਼ੀ ਵਿਚਾਲੇ ਮੁਲਾਕਾਤ, ਭਾਰਤ ਨੇ ਠੁਕਰਾਇਆ ਪ੍ਰਸਤਾਵ
. . .  1 day ago
ਸ੍ਰੀ ਮੁਕਤਸਰ ਸਾਹਿਬ 'ਚ 36 ਵੋਟਿੰਗ ਬੂਥਾਂ 'ਤੇ ਹੋਇਆ 64.26 ਫ਼ੀਸਦੀ ਮਤਦਾਨ
. . .  1 day ago
ਏਸ਼ੀਆ ਕੱਪ 2018 : ਬੰਗਲਾਦੇਸ਼ ਨੂੰ ਲੱਗਾ ਪਹਿਲਾ ਝਟਕਾ, ਲਿਟਨ ਦਾਸ 7 ਦੌੜਾਂ ਬਣਾ ਕੇ ਆਊਟ
. . .  1 day ago
ਜੰਮੂ-ਕਸ਼ਮੀਰ 'ਚ ਕਿਸੇ ਐੱਸ. ਪੀ. ਓ. ਨੇ ਨਹੀਂ ਦਿੱਤਾ ਅਸਤੀਫ਼ਾ- ਗ੍ਰਹਿ ਮੰਤਰਾਲੇ
. . .  1 day ago
ਜਲਾਲਾਬਾਦ : ਲੱਦੂਵਾਲਾ ਉਤਾੜ ਦੇ ਜ਼ੋਨ ਨੰ. 3 'ਤੇ ਕੁੱਲ 79.88 ਫ਼ੀਸਦੀ ਮਤਦਾਨ
. . .  1 day ago
ਲੁਧਿਆਣਾ-2 ਬਲਾਕ ਦੇ 2 ਬੂਥਾਂ ਤੇ 70.43 ਫ਼ੀਸਦੀ ਮਤਦਾਨ
. . .  1 day ago
ਉੱਤਰ ਪ੍ਰਦੇਸ਼ 'ਚ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਪੰਜ ਲੋਕਾਂ ਦੀ ਮੌਤ
. . .  1 day ago
ਏਸ਼ੀਆ ਕੱਪ 2018 : ਭਾਰਤ ਨੇ ਟਾਸ ਜਿੱਤ ਕੇ ਬੰਗਲਾਦੇਸ਼ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  1 day ago
ਅਜਨਾਲਾ : ਗੱਗੋਮਾਹਲ ਦੇ ਬੂਥ ਨੰਬਰ 42 'ਤੇ 4 ਵਜੇ ਤੱਕ ਹੋਇਆ 49 ਫ਼ੀਸਦੀ ਮਤਦਾਨ
. . .  1 day ago
ਸਰਜੀਕਲ ਸਟ੍ਰਾਈਕ : ਯੂ. ਜੀ. ਸੀ. ਦੇ ਫ਼ਰਮਾਨ 'ਤੇ ਜਾਵੜੇਕਰ ਦਾ ਬਿਆਨ- ਇਹ ਸਿਰਫ਼ ਸੁਝਾਅ ਹੈ
. . .  1 day ago
ਅਜਨਾਲਾ : ਗੱਗੋਮਾਹਲ ਦੇ ਬੂਥ ਨੰਬਰ 42 'ਤੇ 3 ਵਜੇ ਤੱਕ 43 ਫ਼ੀਸਦੀ ਵੋਟਿੰਗ
. . .  1 day ago
ਪਿੰਡ ਖੁੱਡਾ ਵਿਖੇ 12 ਵਜੇ ਤੱਕ 48 ਫ਼ੀਸਦੀ ਹੋਇਆ ਮਤਦਾਨ
. . .  1 day ago
ਜਲਾਲਾਬਾਦ : ਲੱਦੂਵਾਲਾ ਉਤਾੜ ਦੇ ਜ਼ੋਨ ਨੰ. 3 'ਤੇ ਦੁਪਹਿਰ 2 ਵਜੇ ਤੱਕ 71.89 ਫ਼ੀਸਦੀ ਮਤਦਾਨ
. . .  1 day ago
ਅੰਮ੍ਰਿਤਸਰ 'ਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਲਈ ਦੁਪਹਿਰ 2 ਵਜੇ ਤੱਕ 38 ਫ਼ੀਸਦੀ ਮਤਦਾਨ
. . .  1 day ago
ਸ੍ਰੀ ਮੁਕਤਸਰ ਸਾਹਿਬ : ਗਿਲਜੇਵਾਲਾ ਤੋਂ ਅਕਾਲੀ ਦਲ ਵਲੋਂ ਚੋਣਾਂ ਦਾ ਬਾਈਕਾਟ
. . .  1 day ago
ਲੁਧਿਆਣਾ-2 ਦੇ 2 ਬੂਥਾਂ 'ਤੇ ਹੁਣ ਤੱਕ 61 ਫ਼ੀਸਦੀ ਮਤਦਾਨ
. . .  1 day ago
ਰੇਵਾੜੀ ਜਬਰ ਜਨਾਹ ਮਾਮਲਾ : ਚਾਰ ਦਿਨਾਂ ਰਿਮਾਂਡ 'ਤੇ ਭੇਜਿਆ ਗਿਆ ਮੁੱਖ ਦੋਸ਼ੀ ਨਿਸ਼ੂ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 14 ਜੇਠ ਸੰਮਤ 550
ਿਵਚਾਰ ਪ੍ਰਵਾਹ: ਕੇਵਲ ਭਲਾ ਸੋਚੋ ਹੀ ਨਾ, ਭਲਾ ਕਰੋ ਵੀ। -ਥੋਰੋ

ਬਰਨਾਲਾ

ਸੈਕੰਡਰੀ ਸਕੂਲ ਲੜਕੇ ਦੀ ਪਿ੍ੰਸੀਪਲ ਤੇ ਸਟਾਫ਼ ਵਿਚਕਾਰ ਚੱਲ ਰਹੇ ਵਿਵਾਦ ਨੇ ਤਿਕੋਣਾ ਰੂਪ ਧਾਰਿਆ

ਭਦੌੜ, 26 ਮਈ (ਰਜਿੰਦਰ ਬੱਤਾ, ਵਿਨੋਦ ਕਲਸੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਦੀ ਪਿੰ੍ਰਸੀਪਲ ਅਤੇ ਅਧਿਆਪਕਾਂ ਵਿਚਕਾਰ ਚੱਲ ਰਹੇ ਵਿਵਾਦ ਨੇ ਅੱਜ ਉਸ ਸਮੇਂ ਤਿਕੋਣਾ ਰੂਪ ਧਾਰਨ ਕਰ ਲਿਆ ਜਦੋਂ ਪਿ੍ੰਸੀਪਲ ਦੀਆਂ ਮਨਮਾਨੀਆਂ ਤੋਂ ਖ਼ਫ਼ਾ ਹੋਏ ਵਿਦਿਆਰਥੀਆਂ ਨੇ ਸਵੇਰ ਦੀ ਪ੍ਰਾਰਥਨਾ ਤੋਂ ਬਾਅਦ ਆਪਣੀਆਂ ਜਮਾਤਾਂ ਵਿਚ ਜਾਣ ਤੋਂ ਇਨਕਾਰ ਕਰ ਦਿੱਤਾ ਤੇ ਟੋਲੀਆਂ ਦੇ ਰੂਪ 'ਚ ਇਕੱਠੇ ਹੋਏ ਵਿਦਿਆਰਥੀ ਸਕੂਲ ਅੰਦਰ ਰੌਲਾ ਪਾਉਣ ਲੱਗੇ ਪੁਲਿਸ ਪ੍ਰਸ਼ਾਸਨ ਦੇ ਸਮਝਾਉਣ ਤੋਂ ਬਾਅਦ ਵੀ ਵਿਦਿਆਰਥੀਆਂ ਪਿ੍ੰਸੀਪਲ ਹਾਏ-ਹਾਏ ਪਿ੍ੰਸੀਪਲ ਦੀ ਬਦਲੀ ਕਰੋ ਦੇ ਨਾਅਰੇ ਮਾਰਦੇ ਹੋਏ ਇਕ ਦਮ ਸਕੂਲ ਵਿਚੋਂ ਬਾਹਰ ਨਿਕਲ ਕੇ ਬਾਜ਼ਾਰਾਂ ਵਿਚ ਦੀ ਰੋਸ ਰੈਲੀ ਕੱਢਦੇ ਹੋਏ ਵਿਦਿਆਰਥੀਆਂ ਨੇ ਤਿੰਨ ਕੋਣੀ ਉੱਪਰ ਧਰਨਾ ਲਗਾ ਦਿੱਤਾ ਜਿਸ ਨੂੰ ਥਾਣਾ ਮੁਖੀ ਪ੍ਰਗਟ ਸਿੰਘ ਨੇ ਆਪਣੀ ਲਿਆਕਤ ਨਾਲ ਚੁਕਾਉਣ ਵਿਚ ਕਾਮਯਾਬ ਰਹੇ | ਸਕੂਲ ਅੰਦਰ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਨੇ ਦੱਸਿਆ ਕਿ ਜਿੱਥੇ ਹੋਰ ਸਕੂਲਾਂ ਦੀਆਂ ਪਿੰ੍ਰਸੀਪਲ ਵਿਦਿਆਰਥੀਆਂ ਨੂੰ ਪੜ੍ਹਾਈ ਲਈ ਉਤਸ਼ਾਹਿਤ ਕਰਦੀਆਂ ਹਨ ਉੱਥੇ ਸਾਡੇ ਪਿ੍ੰਸੀਪਲ ਸਾਨੂੰ ਵੋਕੇਸ਼ਨਲ ਲੈਬ ਅਤੇ ਐਜੂਸੈੱਟ ਰੂਮ ਵਿਚ ਜਾਣ ਨਹੀਂ ਦਿੰਦੀ | 1 ਅਪ੍ਰੈਲ ਤੋਂ ਅੱਜ ਤੱਕ ਸਿਰਫ਼ 1 ਦਿਨ ਹੀ ਵੋਕੇਸ਼ਨਲ ਲੈਬ ਖੁੱਲ੍ਹੀ ਹੈ | ਜਿਸ ਕਾਰਨ ਸਾਡੀ ਪੜ੍ਹਾਈ ਦਾ ਬੁਰਾ ਹਾਲ ਹੋ ਚੁੱਕਾ ਹੈ | ਵਿਦਿਆਰਥੀ ਲਈ ਸਕੂਲ ਵਿਚ ਲੱਗੇ ਵਾਟਰ ਕੂਲਰ ਨੂੰ ਪਿ੍ੰਸੀਪਲ ਵਲੋਂ ਜਾਣ ਬੁੱਝ ਕੇ ਬੰਦ ਕਰਵਾਇਆ ਜਾਂਦਾ ਹੈ | ਗਰਮੀ ਦੀ ਰੁੱਤ ਵਿਚ ਸਾਨੂੰ ਮਜਬੂਰਨ ਗਰਮ ਪਾਣੀ ਪੀਣਾ ਪੈ ਰਿਹਾ ਹੈ | ਜਦੋਂ ਸਾਡੇ ਮਾਪੇ ਸਕੂਲ ਅੰਦਰ ਆਉਂਦੇ ਹਨ ਪਿ੍ੰਸੀਪਲ ਮੈਡਮ ਵਲੋਂ ਉਨ੍ਹਾਂ ਨੂੰ ਸਤਿਕਾਰ ਦੇਣ ਦੀ ਬਜਾਏ ਮੰਦੇ ਬੋਲ ਬੋਲੇ ਜਾ ਰਹੇ ਹਨ, 12 ਵਜੇ ਕਰੀਬ ਰੋਲ਼ੇ ਰੱਪੇ ਦੌਰਾਨ ਸਕੂਲ ਅੰਦਰ ਪੁੱਜੀ ਜ਼ਿਲ੍ਹਾ ਸਿੱਖਿਆ ਅਫ਼ਸਰ ਮੈਡਮ ਰਾਜਵੰਤ ਕੌਰ ਅਤੇ ਪਿ੍ੰਸੀਪਲ ਰਾਜੇਸ਼ ਕੁਮਾਰ ਨੇ ਪਿ੍ੰਸੀਪਲ ਇਕਬਾਲ ਕੌਰ ਅਤੇ ਸਟਾਫ਼ ਨਾਲ ਗੱਲ ਕਰਨ ਤੋਂ ਬਾਅਦ ਵਿਦਿਆਰਥੀਆਂ ਨੂੰ ਛੁੱਟੀ ਕਰਨੀ ਹੀ ਮੁਨਾਸਬ ਸਮਝੀ | ਸਿੱਖਿਆ ਅਫ਼ਸਰ ਮੈਡਮ ਰਾਜਵੰਤ ਕੌਰ ਨੂੰ ਜਦੋਂ ਇਸ ਘਟਨਾਕ੍ਰਮ ਬਾਰੇ ਪੁੱਛਿਆ ਤਾਂ ਉਨ੍ਹਾਂ ਕਿਹਾ ਕਿ ਸਕੂਲ ਵਿਵਾਦ ਅੱਜ ਜੋ ਸੜਕਾਂ ਉੱਪਰ ਪਹੁੰਚ ਗਿਆ | ਉਹ ਬਹੁਤ ਮੰਦਭਾਗਾ ਹੈ ਜਿਹੜੇ ਸਕੂਲ ਅੰਦਰ ਪਿ੍ੰਸੀਪਲ ਅਤੇ ਸਟਾਫ਼ ਵਿਚਕਾਰ ਆਪਸੀ ਸਾਂਝ ਨਹੀਂ ਹੁੰਦੀ, ਉੱਥੇ ਹੀ ਅਜਿਹੀਆਂ ਮਾੜੀਆਂ ਘਟਨਾਵਾਂ ਵਾਪਰਦੀਆਂ ਹਨ | ਉਨ੍ਹਾਂ ਸਕੂਲ 'ਚ ਇਕੱਠੇ ਹੋਏ ਮਾਪਿਆਂ ਨੂੰ ਵਿਸ਼ਵਾਸ ਦਿਵਾਇਆ ਕਿ ਅੱਜ ਦੀ ਘਟਨਾ ਬਾਰੇ ਸਖ਼ਤ ਫ਼ੈਸਲਾ ਲਿਆ ਜਾਵੇਗਾ | ਪਿ੍ੰ. ਇਕਬਾਲ ਕੌਰ ਨੇ ਕਿਹਾ ਮੈਂ ਸਵੇਰ ਦੀ ਪ੍ਰਾਰਥਨਾ ਸਭਾ ਵਿਚ ਬੀਤੀ ਕੱਲ੍ਹ ਬੱਚਿਆਂ ਵਲੋਂ ਲਗਵਾਈ ਗਈ ਵੈਕਸੀਨ ਸਬੰਧੀ ਉਨ੍ਹਾਂ ਦਾ ਧੰਨਵਾਦ ਕਰ ਰਹੀ ਸੀ | ਪਿੱਛੇ ਖੜ੍ਹੇ ਸਕੂਲ ਅਧਿਆਪਕ ਬੂਟਾ ਸਿੰਘ ਵਿਦਿਆਰਥੀਆਂ ਨਾਲ ਗੱਲਬਾਤ ਕਰ ਰਹੇ ਸਨ, ਜਿਸ ਤੋਂ ਬਾਅਦ ਵਿਦਿਆਰਥੀਆਂ ਨੇ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ | ਅਧਿਆਪਕ ਬੂਟਾ ਸਿੰਘ ਨੇ ਕਿਹਾ ਮੈਂ ਬੱਚਿਆਂ ਨੂੰ ਕੁਝ ਨਹੀਂ ਕਿਹਾ ਅਸਲ ਅੱਜ ਦੁਖੀ ਹੋਏ ਬੱਚਿਆਂ ਦਾ ਪਿ੍ੰਸੀਪਲ ਿਖ਼ਲਾਫ਼ ਉਬਾਲ ਉੱਠਿਆ ਹੈ ਜਿਨ੍ਹਾਂ ਅਸੀਂ ਬਹੁਤ ਰੋਕਣ ਦੀ ਕੋਸ਼ਿਸ਼ ਕੀਤੀ ਪਰ ਉਨ੍ਹਾਂ ਨੇ ਸਾਡੀ ਵੀ ਨਹੀਂ ਮੰਨੀ |

ਕਿਸਾਨ ਨਾਲ ਲੱਖਾਂ ਦੀ ਠੱਗੀ ਮਾਰਨ ਵਾਲੇ 'ਤੇ ਪਰਚਾ ਦਰਜ

ਟੱਲੇਵਾਲ, 26 ਮਈ (ਸੋਨੀ ਚੀਮਾ)-ਥਾਣਾ ਸਦਰ ਅਧੀਨ ਆਉਂਦੀ ਪੁਲਿਸ ਚੌਾਕੀ ਪੱਖੋਂ ਕੈਂਚੀਆਂ ਵਿਖੇ ਪਿੰਡ ਚੀਮਾ ਦੀ ਸਟੇਟ ਬੈਂਕ ਆਫ਼ ਇੰਡੀਆ ਦੀ ਬ੍ਰਾਂਚ ਦੇ ਖਾਤਾਧਾਰਕ ਨੌਜਵਾਨ ਕਿਸਾਨ ਦੇ ਖਾਤੇ ਵਿਚੋਂ ਏ.ਟੀ.ਐਮ. ਦਾ ਕੋਡ ਪੱੁਛ ਕੇ 2.50 ਲੱਖ ਦੀ ਠੱਗੀ ਮਾਰਨ ਵਾਲੇ ਵਿਅਕਤੀ ...

ਪੂਰੀ ਖ਼ਬਰ »

6 ਕਿੱਲੋ ਅਫ਼ੀਮ ਅਤੇ ਕਾਰ ਸਮੇਤ ਇਕ ਕਾਬੂ

ਬਰਨਾਲਾ, 26 ਮਈ (ਰਾਜ ਪਨੇਸਰ)-ਸੀ.ਆਈ.ਏ. ਸਟਾਫ਼ ਬਰਨਾਲਾ ਵਲੋਂ ਇਕ ਵਿਅਕਤੀ ਨੂੰ 6 ਕਿੱਲੋ ਅਫ਼ੀਮ ਅਤੇ ਸਵਿਫ਼ਟ ਕਾਰ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਪੀ. (ਡੀ) ਸੁਖਦੇਵ ਸਿੰਘ ਵਿਰਕ ਨੇ ਪੱਤਰਕਾਰਾਂ ਨਾਲ ਗੱਲਬਾਤ ...

ਪੂਰੀ ਖ਼ਬਰ »

ਅਵਾਰਾ ਪਸ਼ੂ 'ਚ ਮੋਟਰਸਾਈਕਲ ਵੱਜਣ ਨਾਲ ਇਕ ਦੀ ਮੌਤ, ਇਕ ਜ਼ਖ਼ਮੀ

ਹੰਡਿਆਇਆ, 26 ਮਈ (ਗੁਰਜੀਤ ਸਿੰਘ ਖੱੁਡੀ)-ਬੀਤੀ ਰਾਤ ਮੋਟਰਸਾਈਕਲ ਸਵਾਰ ਦੀ ਆਵਾਰਾ ਪਸ਼ੂ ਦੀ ਟੱਕਰ ਨਾਲ ਇਕ ਵਿਅਕਤੀ ਦੀ ਮੌਤ ਤੇ ਇਕ ਜ਼ਖਮੀ ਹੋਣ ਦੀ ਖ਼ਬਰ ਹੈ | ਬੀਤੀ ਰਾਤ ਬਰਨਾਲਾ ਤੋਂ ਤਪਾ ਮੰਡੀ ਨੂੰ ਜਾ ਰਹੇ ਮੋਟਰਸਾਈਕਲ 'ਤੇ ਵਾਈ.ਐਸ. ਸਕੂਲ ਦੇ ਨੇੜੇ ਕਿਸੇ ਆਵਾਰਾ ...

ਪੂਰੀ ਖ਼ਬਰ »

ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਕੀਤੇ ਵਾਧੇ ਨੂੰ ਲੈ ਕੇ ਮੋਦੀ ਦਾ ਪੁਤਲਾ ਫੂਕਿਆ

ਬਰਨਾਲਾ, 26 ਮਈ (ਧਰਮਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਾਦਾ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਦਰਸ਼ਨ ਸਿੰਘ ਉੱਗੋਕੇ ਜ਼ਿਲ੍ਹਾ ਪ੍ਰਧਾਨ ਦੀ ਅਗਵਾਈ ਹੇਠ ਤਰਕਸ਼ੀਲ ਭਵਨ ਬਰਨਾਲਾ ਵਿਖੇ ਹੋਈ¢ ਮੀਟਿੰਗ ਵਿਚ ਪੈਟਰੋਲ ਅਤੇ ਡੀਜ਼ਲ ਦੀਆਂ ਅਸਮਾਨ ਨੂੰ ਛੂਹ ਰਹੀਆਂ ...

ਪੂਰੀ ਖ਼ਬਰ »

ਸਰਪੰਚ ਦੀ ਕੁੱਟਮਾਰ ਕਰਨ ਦੇ ਦੋਸ਼ਾਂ ਤਹਿਤ 4 'ਤੇ ਪਰਚਾ ਦਰਜ

ਮਹਿਲ ਕਲਾਂ, 26 ਮਈ (ਅਵਤਾਰ ਸਿੰਘ ਅਣਖੀ)-ਪੁਲਿਸ ਥਾਣਾ ਮਹਿਲ ਕਲਾਂ ਨੇ ਰਾਏਸਰ ਪੰਜਾਬ ਦੇ ਸਰਪੰਚ ਦੀ ਕੁੱਟਮਾਰ ਕਰਨ ਦੇ ਦੋਸ਼ਾਂ ਤਹਿਤ 4 ਜਣਿਆਂ 'ਤੇ ਪਰਚਾ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਰਾਏਸਰ ਦਾ ਸਾਬਕਾ ਸਰਪੰਚ ਜਗਤਾਰ ਸਿੰਘ ਤੇ ਸਰਪੰਚ ਸਰਵਨ ਕੌਰ ...

ਪੂਰੀ ਖ਼ਬਰ »

ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦਾ ਸੀ.ਬੀ.ਐਸ.ਈ. 12ਵੀਂ ਦਾ ਨਤੀਜਾ ਸ਼ਾਨਦਾਰ ਰਿਹਾ

ਬਰਨਾਲਾ, 26 ਮਈ (ਅਸ਼ੋਕ ਭਾਰਤੀ)-ਵਾਈ.ਐਸ. ਪਬਲਿਕ ਸਕੂਲ ਹੰਡਿਆਇਆ ਦਾ ਸੀ.ਬੀ.ਐਸ.ਈ. ਬੋਰਡ ਦੀ 12ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ | ਇਹ ਜਾਣਕਾਰੀ ਵਾਈਸ ਪਿ੍ੰਸੀਪਲ ਸਚਿਨ ਗੁਪਤਾ ਨੇ ਦਿੱਤੀ ਤੇ ਦੱਸਿਆ ਕਿ ਸਾਇੰਸ ਗਰੁੱਪ ਵਿਚੋਂ 7 ਵਿਦਿਆਰਥੀਆਂ ਨੇ 90 ਪ੍ਰਤੀਸ਼ਤ ਤੋਂ ...

ਪੂਰੀ ਖ਼ਬਰ »

ਆਵਾਜਾਈ ਨਿਯਮਾਂ ਸਬੰਧੀ ਸੈਮੀਨਾਰ

ਧਨੌਲਾ, 26 ਮਈ (ਜਤਿੰਦਰ ਸਿੰਘ ਧਨੌਲਾ)-ਮਾਤਾ ਗੁਜਰੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਜ਼ਿਲ੍ਹਾ ਟਰੈਫ਼ਿਕ ਨਿਯਮਾਂ ਦੀ ਪਾਲਣਾ ਕਰਨ ਸਬੰਧੀ ਵਿਸ਼ੇਸ਼ ਸੈਮੀਨਾਰ ਆਯੋਜਨ ਕੀਤਾ ਗਿਆ | ਸੈਮੀਨਾਰ ਮੌਕੇ ਪਿ੍ੰਸੀਪਲ ਵਰੁਣਦੀਪ ਕੌਰ ਵਾਲੀਆ ਤੋਂ ਇਲਾਵਾ ਗਿਆਰ੍ਹਵੀਂ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਮੀਟਿੰਗ ਪਿੰਡ ਵਜੀਦਕੇ ਕਲਾਂ ਵਿਖੇ ਹੋਈ

ਮਹਿਲ ਕਲਾਂ, 26 ਮਈ (ਤਰਸੇਮ ਸਿੰਘ ਚੰਨਣਵਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਮੀਟਿੰਗ ਨੇੜਲੇ ਪਿੰਡ ਵਜੀਦਕੇ ਕਲਾਂ ਵਿਖੇ ਜਥੇਬੰਦੀ ਦੇ ਬਲਾਕ ਪ੍ਰਧਾਨ ਜੱਜ ਸਿੰਘ ਗਹਿਲ ਦੀ ਅਗਵਾਈ ਹੇਠ ਹੋਈ | ਜਿਸ ਵਿਚ ਜਥੇਬੰਦੀ ਦੇ ਆਗੂਆਂ ਵਲੋਂ ਕਿਸਾਨੀ ਹਿਤਾਂ ਲਈ ...

ਪੂਰੀ ਖ਼ਬਰ »

ਬੱਚਿਆਂ ਨੂੰ ਸਨਮਾਨਿਤ ਕੀਤਾ

ਬਰਨਾਲਾ, 26 ਮਈ (ਗੁਰਪ੍ਰੀਤ ਸਿੰਘ ਲਾਡੀ)-ਸਮਾਜ ਸੇਵੀ ਭਾਨ ਸਿੰਘ ਜੱਸੀ ਦੀ ਅਗਵਾਈ ਵਿਚ ਸ੍ਰੀ ਗੁਰੂ ਨਾਨਕ ਦੇਵ ਚੈਰੀਟੇਬਲ ਸਲੱਮ ਸੁਸਾਇਟੀ ਪੰਜਾਬ ਵਲੋਂ ਚਲਾਏ ਜਾ ਰਹੇ ਮੁਫ਼ਤ ਵਿੱਦਿਅਕ ਕੇਂਦਰ ਦੇ ਹੁਸ਼ਿਆਰ ਵਿਦਿਆਰਥੀਆਂ ਨੂੰ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ...

ਪੂਰੀ ਖ਼ਬਰ »

ਗਊਸ਼ਾਲਾ ਲਈ ਕਣਕ ਅਤੇ ਨਕਦ ਰਾਸ਼ੀ ਭੇਟ ਕੀਤੀ

ਰੂੜੇਕੇ ਕਲਾਂ, 26 ਮਈ (ਗੁਰਪ੍ਰੀਤ ਸਿੰਘ ਕਾਹਨੇਕੇ)-ਲੋਕ ਸੇਵਾ ਗਊ ਸੇਵਾ ਸੰਮਤੀ ਪੱਖੋ ਕਲਾਂ ਵਲੋਂ ਵੈਦ ਹਰੀ ਸਿੰਘ ਪੱਖੋ ਕਲਾਂ ਸਾਬਕਾ ਸਰਪੰਚ ਦੀ ਅਗਵਾਈ ਵਿਚ ਚਲਾਈ ਜਾ ਰਹੀ ਗਊਸ਼ਾਲਾ ਲਈ ਪਿੰਡ ਰੂੜੇਕੇ ਕਲਾਂ ਦੇ ਨੌਜਵਾਨਾਂ ਅਤੇ ਸੇਵਾਦਾਰਾਂ ਨੇ ਇਕੱਤਰ ਹੋ ਕੇ ...

ਪੂਰੀ ਖ਼ਬਰ »

ਭੁੱਲਰ ਸਕੂਲ ਅਤੇ ਕਲੱਬ ਧੌਲਾ ਦੇ ਨੌਜਵਾਨਾਂ ਵਲੋਂ ਪਾਣੀ ਬਚਾਓ ਰੈਲੀ

ਰੂੜੇਕੇ ਕਲਾਂ, 26 ਮਈ (ਗੁਰਪ੍ਰੀਤ ਸਿੰਘ ਕਾਹਨੇਕੇ)-ਪ੍ਰਦੂਸ਼ਿਤ ਹੋ ਰਹੇ ਅਤੇ ਪਾਣੀ ਦੀ ਅੰਧਾਧੁੰਦ ਬੇਲੋੜੀ ਵਰਤੋਂ ਰੋਕਣ ਲਈ ਸ਼ਹੀਦ ਅਮਰਜੀਤ ਸਿੰਘ ਸਪੋਰਟਸ ਐਾਡ ਵੈੱਲਫੇਅਰ ਕਲੱਬ ਧੌਲਾ ਦੇ ਨੌਜਵਾਨਾਂ ਅਤੇ ਇਲਾਕੇ ਦੀ ਮਸ਼ਹੂਰ ਵਿੱਦਿਅਕ ਸੰਸਥਾ ਇੰਜ: ਐੱਚ. ਐਸ. ...

ਪੂਰੀ ਖ਼ਬਰ »

ਐਸ.ਐਸ.ਏ./ਰਮਸਾ ਅਧਿਆਪਕ ਯੂਨੀਅਨ ਦੀ ਸੂਬਾ ਪੱਧਰੀ ਕਨਵੈੱਨਸ਼ਨ ਪਟਿਆਲਾ ਵਿਖੇ ਭਲਕੇ

ਟੱਲੇਵਾਲ, 26 ਮਈ (ਸੋਨੀ ਚੀਮਾ)-ਐਸ.ਐਸ.ਏ/ਰਮਸਾ ਅਧਿਆਪਕ ਯੂਨੀਅਨ ਬਰਨਾਲਾ ਦੀ ਬਲਾਕ ਕਮੇਟੀ ਦੀ ਮੀਟਿੰਗ ਬਲਾਕ ਪ੍ਰਧਾਨ ਪਲਵਿੰਦਰ ਠੀਕਰੀਵਾਲਾ ਅਤੇ ਬਲਾਕ ਸਕੱਤਰ ਨਵਜੋਤ ਕੌਰ ਦੀ ਅਗਵਾਈ ਵਿਚ ਸਰਕਾਰੀ ਹਾਈ ਸਕੂਲ ਭੋਤਨਾ ਵਿਖੇ ਹੋਈ ¢ ਮੀਟਿੰਗ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਇਨਸਾਫ਼ ਦੀ ਲਹਿਰ ਜ਼ਿਲ੍ਹਾ ਬਰਨਾਲਾ ਦੀ ਚੋਣ

ਬਰਨਾਲਾ, 26 ਮਈ (ਗੁਰਪ੍ਰੀਤ ਸਿੰਘ ਲਾਡੀ)-ਪਰਲਜ਼ ਕੰਪਨੀ ਵਿਚ ਨਿਵੇਸ਼ ਹੋਈ ਗ਼ਰੀਬ ਲੋਕਾਂ ਦੀ ਖ਼ੂਨ ਪਸੀਨੇ ਦੀ ਕਮਾਈ ਵਾਪਸ ਕਰਵਾਉਣ ਲਈ ਬਣਾਈ ਗਈ ਸੰਸਥਾ ਇਨਸਾਫ਼ ਦੀ ਲਹਿਰ ਪੰਜਾਬ ਦੀ ਮੀਟਿੰਗ ਸਥਾਨਕ ਬਾਬਾ ਆਲਾ ਸਿੰਘ ਪਾਰਕ ਵਿਖੇ ਆਲ ਇੰਡੀਆ ਦੇ ਪ੍ਰਧਾਨ ਸ: ਰਣਜੀਤ ...

ਪੂਰੀ ਖ਼ਬਰ »

ਸਾਬਕਾ ਸੈਨਿਕ ਵੈੱਲਫੇਅਰ ਸੁਸਾਇਟੀ ਦੀ ਮੀਟਿੰਗ ਡਾਇਰੈਕਟਰ ਸੈਨਿਕ ਭਲਾਈ ਵਿਭਾਗ ਨਾਲ ਹੋਈ

ਬਰਨਾਲਾ, 26 ਮਈ (ਰਾਜ ਪਨੇਸਰ)-ਸਾਬਕਾ ਸੈਨਿਕ ਵੈਲਫੇਅਰ ਸੁਸਾਇਟੀ ਦੀ ਮੀਟਿੰਗ ਡਾਇਰੈਕਟਰ ਸੈਨਿਕ ਭਲਾਈ ਪੰਜਾਬ ਨਾਲ ਪ੍ਰਧਾਨ ਸੂਬੇਦਾਰ ਮੇਜਰ ਹਰਦੀਪ ਸਿੰਘ ਰੰਧਾਵਾ ਦੀ ਅਗਵਾਈ ਵਿਚ ਕੀਤੀ ਗਈ | ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਸ: ਰੰਧਾਵਾ ਨੇ ਕਿਹਾ ਕਿ ਪਿਛਲੇ ...

ਪੂਰੀ ਖ਼ਬਰ »

ਬਰਨਾਲਾ ਜ਼ਿਲੇ੍ਹ ਦੇ 6 ਸੇਵਾ ਕੇਂਦਰ ਹੋਏ ਬੰਦ

ਸ਼ਹਿਣਾ/ਟੱਲੇਵਾਲ, 26 ਮਈ (ਸੁਰੇਸ਼ ਗੋਗੀ, ਸੋਨੀ ਚੀਮਾ)-ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਡ੍ਰੀਮ ਪੋ੍ਰਜੈਕਟ ਤਹਿਤ ਜ਼ਿਲੇ੍ਹ 'ਚ ਖੁੱਲੇ੍ਹ 51 ਸੇਵਾ ਕੇਂਦਰਾਂ 'ਚੋਂ ਕਈ ਸੇਵਾ ਕੇਂਦਰਾਂ ਨੂੰ ਬੰਦ ਕਰਨ ਦੀ ਕਾਰਵਾਈ ਸ਼ੁਰੂ ਹੋ ਗਈ ਹੈ ਤੇ ਸਿਰਫ਼ 11 ਸੇਵਾ ...

ਪੂਰੀ ਖ਼ਬਰ »

ਅਪਰ ਲਸਾੜਾ ਡਰੇਨ ਦੀ ਸਫ਼ਾਈ ਨਾ ਹੋਣ ਕਾਰਨ ਹਜ਼ਾਰਾਂ ਏਕੜ ਫ਼ਸਲ ਪ੍ਰਭਾਵਿਤ ਹੋਣ ਦਾ ਖ਼ਦਸ਼ਾ

ਮਹਿਲ ਕਲਾਂ, 26 ਮਈ (ਅਵਤਾਰ ਸਿੰਘ ਅਣਖੀ)-ਪਿਛਲੇ ਲੰਬੇ ਸਮੇਂ ਤੋਂ ਡਰੇਨਜ਼ ਵਿਭਾਗ ਦੀ ਅਣਦੇਖੀ ਦਾ ਸ਼ਿਕਾਰ ਹੋਈ ਅਪਰ ਲਸਾੜਾ ਡਰੇਨ ਦੀ ਸਫ਼ਾਈ ਨਾ ਹੋਣ ਕਾਰਨ ਗੰਦਾ ਨਿਕਾਸੀ ਤੇ ਬਾਰਸ਼ਾਂ ਦਾ ਪਾਣੀ ਅੱਗੇ ਲੰਘਾਉਣ 'ਚ ਅਸਮਰਥ ਹੈ | ਡਰੇਨ ਦੀ ਸਮੇਂ ਸਿਰ ਸਫ਼ਾਈ ਨਾ ਕੀਤੇ ...

ਪੂਰੀ ਖ਼ਬਰ »

ਕੁਲਾਰ ਕਾਲਜ ਨਰਸਿੰਗ ਬੀਜਾ 'ਚ ਵੱਖ-ਵੱਖ ਕੋਰਸ ਉਪਲਬਧ

ਬੀਜਾ, 26 ਮਈ (ਕਸ਼ਮੀਰਾ ਸਿੰਘ ਬਗ਼ਲੀ)-ਕੁਲਾਰ ਹਸਪਤਾਲ ਬੀਜਾ ਦਾ ਜਿੱਥੇ ਅੱਜ ਅੰਤਰਰਾਸ਼ਟਰੀ ਪੱਧਰ 'ਤੇ ਸਿਹਤ ਸਹੂਲਤਾਂ ਦੇ ਖੇਤਰ ਵਿਚ ਬੜੇ ਫ਼ਖਰ ਨਾਲ ਨਾਂਅ ਲਿਆ ਜਾ ਰਿਹਾ ਹੈ | ਉੱਥੇ ਇਸ ਦੇ ਪ੍ਰਬੰਧਕਾਂ ਦੀ ਅਗਵਾਈ ਹੇਠ ਪਿਛਲੇ ਦੋ ਦਹਾਕਿਆਂ ਤੋਂ ਚੱਲ ਰਹੀ ਸੰਸਥਾ ...

ਪੂਰੀ ਖ਼ਬਰ »

ਭਲਕੇ ਦੇ ਧਰਨੇ ਨੂੰ ਸਫ਼ਲ ਬਣਾਉਣ ਲਈ ਭਾਕਿਯੂ ਉਗਰਾਹਾਂ ਦੀ ਅਹਿਮ ਮੀਟਿੰਗ

ਮਹਿਲ ਕਲਾਂ, 26 ਮਈ (ਅਵਤਾਰ ਸਿੰਘ ਅਣਖੀ)-ਜਬਰੀ ਕਰਜ਼ਾ ਵਸੂਲਣ ਦੇ ਵਿਰੁੱਧ ਭਾਕਿਯੂ (ਉਗਰਾਹਾਂ) ਵਲੋਂ 28 ਮਈ ਨੂੰ ਲੈਂਡ ਮਾਰਗੇਜ਼ ਬੈਂਕ ਬਰਨਾਲਾ ਅੱਗੇ ਦਿੱਤੇ ਜਾ ਰਹੇ ਧਰਨੇ ਨੂੰ ਸਫਲ ਬਣਾਉਣ ਲਈ ਇਕ ਮੀਟਿੰਗ ਵਜੀਦਕੇ ਕਲਾਂ ਵਿਖੇ ਹੋਈ | ਇਸ ਮੌਕੇ ਬੋਲਦਿਆਂ ਬਲਾਕ ...

ਪੂਰੀ ਖ਼ਬਰ »

ਪਤਨੀ ਨਾਲ ਬਦਸਲੂਕੀ ਤੇ ਕੁੱਟਮਾਰ ਕਰਨ 'ਤੇ ਪਤੀ ਖਿਲਾਫ਼ ਮਾਮਲਾ ਦਰਜ

ਧਨੌਨਾ, 26 ਮਈ (ਜਤਿੰਦਰ ਸਿੰਘ ਧਨੌਲਾ)-ਚੀਮਾ ਪੁਲਿਸ ਵਲੋਂ ਪਿੰਡ ਸ਼ਾਹਪੁਰ ਦੇ ਵਸਨੀਕ ਬੂਟਾ ਸਿੰਘ ਪੁੱਤਰ ਮੇਜਰ ਸਿੰਘ ਵਿਰੁੱਧ ਉਸ ਦੀ ਪਤਨੀ ਸਰਬਜੀਤ ਕੌਰ ਨਾਲ ਅਣਮਨੁੱਖੀ ਤਸ਼ੱਦਦ ਕਰਨ ਅਤੇ ਕੱੁਟਮਾਰ ਕਰ ਕੇ ਹਾਲੋਂ ਬੇਹਾਲ ਕਰ ਦੇਣ ਦੇ ਸਬੰਧ ਵਿਚ ਧਾਰਾ 377 ਤਹਿਤ ...

ਪੂਰੀ ਖ਼ਬਰ »

ਪੰਜਾਬ ਪ੍ਰਦੇਸ਼ ਖੱਤਰੀ ਸਭਾ ਜ਼ਿਲ੍ਹਾ ਬਰਨਾਲਾ ਦੇ ਸੁਖਵਿੰਦਰ ਸਿੰਘ ਭੰਡਾਰੀ ਪ੍ਰਧਾਨ ਨਿਯੁਕਤ

ਬਰਨਾਲਾ, 26 ਮਈ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਪ੍ਰਦੇਸ਼ ਖੱਤਰੀ ਸਭਾ ਵਲੋਂ 10 ਜੂਨ ਨੂੰ ਕੋਟਕਪੂਰਾ ਵਿਖੇ ਕਰਵਾਏ ਜਾ ਰਹੇ ਸੂਬਾ ਪੱਧਰੀ ਖੱਤਰੀ ਪਰਿਵਾਰ ਮਿਲਨ ਸਮਾਰੋਹ ਅਤੇ ਸਨਮਾਨ ਸਮਾਰੋਹ ਸਬੰਧੀ ਆਲ ਇੰਡੀਆ ਪ੍ਰਧਾਨ ਸ੍ਰੀ ਨਰੇਸ਼ ਸਹਿਗਲ ਵਲੋਂ ਮੁਹਾਲੀ ਤੋਂ ...

ਪੂਰੀ ਖ਼ਬਰ »

ਇਸਤਰੀ ਜਾਗਿ੍ਤੀ ਮੰਚ ਦੀ 11 ਮੈਂਬਰੀ ਜ਼ਿਲ੍ਹਾ ਕਮੇਟੀ ਦੀ ਚੋਣ

ਬਰਨਾਲਾ, 26 ਮਈ (ਗੁਰਪ੍ਰੀਤ ਸਿੰਘ ਲਾਡੀ)-ਇਸਤਰੀ ਜਾਗਿ੍ਤੀ ਮੰਚ ਵਲੋਂ ਸੂਬਾ ਕਮੇਟੀ ਮੈਂਬਰ ਹਰਪ੍ਰੀਤ ਕੌਰ ਅਤੇ ਸੂਬਾ ਮੀਤ ਪ੍ਰਧਾਨ ਚਰਨਜੀਤ ਕੌਰ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ | ਜਿਸ ਵਿਚ ਸਮੂਹ ਇਸਤਰੀ ਮੰਚ ਦੇ ਮੈਂਬਰਾਾ ਅਤੇ ਔਰਤਾਾ ਨੇ ਸ਼ਮੂਲੀਅਤ ਕੀਤੀ¢ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX