ਤਾਜਾ ਖ਼ਬਰਾਂ


ਈਸਟਰ ਦਾ ਜਸ਼ਨ ਮਨਾ ਰਹੇ ਲੋਕਾਂ 'ਤੇ ਚੜ੍ਹੀ ਗੱਡੀ, 11 ਦੀ ਮੌਤ
. . .  3 minutes ago
ਆਬੁਜਾ, 23 ਅਪ੍ਰੈਲ- ਨਾਈਜੀਰੀਆ 'ਚ ਈਸਟਰ ਦਾ ਜਸ਼ਨ ਮਨਾ ਰਹੇ ਲੋਕਾਂ 'ਤੇ ਗੱਡੀ ਚੜ੍ਹਨ ਕਾਰਨ 11 ਦੀ ਮੌਤ ਹੋ ਗਈ, ਜਦਕਿ 30 ਹੋਰ ਜ਼ਖ਼ਮੀ ਹੋ ਗਏ। ਸਥਾਨਕ ਪੁਲਿਸ ਵਲੋਂ ਇਹ ਜਾਣਕਾਰੀ ਦਿੱਤੀ ਗਈ ਹੈ। ਮੀਡੀਆ ਰਿਪੋਰਟਾਂ ਮੁਤਾਬਕ ਇਹ ਹਾਦਸਾ ਦੇਸ਼ ਦੇ...
ਲੋਕ ਸਭਾ ਚੋਣਾਂ 2019 : ਸਵੇਰੇ 9.30 ਵਜੇ ਤੱਕ ਛੱਤੀਸਗੜ੍ਹ 'ਚ 12 ਫ਼ੀਸਦੀ ਵੋਟਿੰਗ
. . .  23 minutes ago
ਲੋਕ ਸਭਾ ਚੋਣਾਂ 2019 : ਸਵੇਰੇ 9.30 ਵਜੇ ਤੱਕ ਛੱਤੀਸਗੜ੍ਹ 'ਚ 12 ਫ਼ੀਸਦੀ ਵੋਟਿੰਗ........
ਲੋਕ ਸਭਾ ਚੋਣਾਂ 2019 : ਉੱਤਰ ਪ੍ਰਦੇਸ਼ ਵਿਚ 9 ਵਜੇ ਤੱਕ 10.24 ਫੀਸਦੀ ਪੋਲਿੰਗ
. . .  38 minutes ago
ਲੋਕ ਸਭਾ ਚੋਣਾਂ 2019 : ਉੱਤਰ ਪ੍ਰਦੇਸ਼ ਵਿਚ 9 ਵਜੇ ਤੱਕ 10.24 ਫੀਸਦੀ ਪੋਲਿੰਗ...
ਭਾਜਪਾ ਪ੍ਰਧਾਨ ਅਮਿਤ ਸ਼ਾਹ ਨੇ ਅਹਿਮਦਾਬਾਦ ਵਿਖੇ ਪਾਈ ਵੋਟ
. . .  about 1 hour ago
ਅਹਿਮਦਾਬਾਦ, 23 ਅਪ੍ਰੈਲ - ਭਾਜਪਾ ਪ੍ਰਧਾਨ ਅਮਿਤ ਸ਼ਾਹ ਤੇ ਉਨ੍ਹਾਂ ਦੀ ਪਤਨੀ ਸੋਨਲ ਸ਼ਾਹ ਨੇ ਅਹਿਮਦਾਬਾਦ ਸਥਿਤ ਨਾਰਾਨਪੁਰਾ ਸਬ ਜੋਨਲ ਆਫਿਸ ਵਿਖੇ ਪੋਲਿੰਗ ਬੂਥ 'ਤੇ ਆਪਣੇ ਮਤ ਅਧਿਕਾਰ ਦੀ ਵਰਤੋਂ ਕੀਤੀ। ਅਮਿਤ ਸ਼ਾਹ ਗਾਂਧੀਨਗਰ ਤੋਂ ਲੋਕ ਸਭਾ ਉਮੀਦਵਾਰ...
ਅੱਤਵਾਦ ਦਾ ਹਥਿਆਰ ਆਈ.ਈ.ਡੀ. ਹੈ ਤੇ ਲੋਕਤੰਤਰ ਦੀ ਤਾਕਤ ਵੋਟਰ ਆਈ.ਡੀ. ਹੈ - ਮੋਦੀ
. . .  about 1 hour ago
ਅਹਿਮਦਾਬਾਦ, 23 ਅਪ੍ਰੈਲ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੋਟ ਪਾਉਣ ਮਗਰੋਂ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਵੋਟ ਪਾਉਣ ਮਗਰੋਂ ਉਨ੍ਹਾਂ ਨੂੰ ਕੁੰਭ ਇਸ਼ਨਾਨ ਵਰਗੀ ਪਵਿੱਤਰਤਾ ਦਾ ਅਹਿਸਾਸ ਹੋ ਰਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਅੱਤਵਾਦ ਦਾ ਹਥਿਆਰ ਆਈ.ਈ.ਡੀ. ਹੈ ਤੇ ਜਦਕਿ...
ਪ੍ਰਧਾਨ ਮੰਤਰੀ ਮੋਦੀ ਨੇ ਪਾਈ ਵੋਟ
. . .  about 2 hours ago
ਗਾਂਧੀਨਗਰ, 23 ਅਪ੍ਰੈਲ - ਆਪਣੀ ਮਾਂ ਤੋਂ ਆਸ਼ੀਰਵਾਦ ਲੈਣ ਤੋਂ ਕੁਝ ਸਮੇਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗਾਂਧੀਨਗਰ ਸੀਟ ਦੇ ਰਾਨਿਪ ਪੋਲਿੰਗ ਬੂਥ 'ਤੇ ਵੋਟ...
ਫ਼ਿਰੋਜ਼ਪੁਰ ਤੋਂ ਸੁਖਬੀਰ ਬਾਦਲ ਤੇ ਬਠਿੰਡਾ ਤੋਂ ਹਰਸਿਮਰਤ ਬਾਦਲ ਅਕਾਲੀ ਦਲ ਦੇ ਉਮੀਦਵਾਰ
. . .  about 2 hours ago
ਅਬੋਹਰ, 23 ਅਪ੍ਰੈਲ (ਸੁਖਜਿੰਦਰ ਸਿੰਘ ਢਿੱਲੋਂ) - ਸ਼੍ਰੋਮਣੀ ਅਕਾਲੀ ਦਲ ਦੇ ਫ਼ਿਰੋਜ਼ਪੁਰ ਤੋਂ ਸੁਖਬੀਰ ਸਿੰਘ ਬਾਦਲ ਤੇ ਬਠਿੰਡਾ ਤੋਂ ਹਰਸਿਮਰਤ ਕੌਰ ਬਾਦਲ ਨੂੰ ਉਮੀਦਵਾਰ ਐਲਾਨਿਆ । ਅੱਜ ਸਵੇਰੇ ਸ. ਪ੍ਰਕਾਸ਼ ਸਿੰਘ ਬਾਦਲ ਨੇ ਇਸ ਸਬੰਧੀ ਐਲਾਨ...
ਵੋਟ ਪਾਉਣ ਤੋਂ ਪਹਿਲਾ ਮੋਦੀ ਨੇ ਆਪਣੀ ਮਾਂ ਤੋਂ ਲਿਆ ਆਸ਼ੀਰਵਾਦ
. . .  about 2 hours ago
ਅਹਿਮਦਾਬਾਦ, 23 ਅਪ੍ਰੈਲ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਵੋਟ ਪਾਉਣ ਤੋਂ ਪਹਿਲਾ ਗੁਜਰਾਤ ਦੇ ਗਾਂਧੀਨਗਰ ਵਿਖੇ ਆਪਣੀ ਮਾਂ ਦਾ ਆਸ਼ੀਰਵਾਦ ਲੈਣ ਲਈ ਪਹੁੰਚੇ ਹਨ ਤੇ ਫਿਰ ਥੋੜੇ ਸਮੇਂ ਬਾਅਦ ਉਹ ਅਹਿਮਦਾਬਾਦ 'ਚ ਆਪਣੀ ਵੋਟ...
ਤੀਸਰੇ ਪੜਾਅ ਤਹਿਤ 116 ਸੀਟਾਂ 'ਤੇ ਵੋਟਿੰਗ ਸ਼ੁਰੂ
. . .  about 3 hours ago
ਨਵੀਂ ਦਿੱਲੀ, 23 ਅਪ੍ਰੈਲ - ਲੋਕ ਸਭਾ ਚੋਣਾਂ 2019 ਤਹਿਤ ਤੀਸਰੇ ਪੜਾਅ ਦਾ ਮਤਦਾਨ ਅੱਜ ਸੱਤ ਵਜੇ ਸ਼ੁਰੂ ਹੋ ਗਿਆ। ਇਸ ਤਹਿਤ ਅੱਜ 13 ਰਾਜਾਂ ਤੇ ਦੋ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀਆਂ 116 ਲੋਕ ਸਭਾ ਸੀਟਾਂ 'ਤੇ ਵੋਟਿੰਗ ਹੋ ਰਹੀ ਹੈ। ਇਸ ਪੜਾਅ 'ਚ ਕਈ ਦਿਗਜਾਂ ਦੀਆਂ ਕਿਸਮਤ ਅੱਜ ਈਵੀਐਮ 'ਚ ਕੈਦ ਹੋਵੇਗੀ...
ਅੱਜ ਦਾ ਵਿਚਾਰ
. . .  about 3 hours ago
ਨੂਰਪੁਰ ਬੇਦੀ ਦੇ ਜੰਗਲਾਂ ਵਿਚ ਖ਼ੈਰ ਮਾਫ਼ੀਆ ਹੋਇਆ ਸਰਗਰਮ
. . .  1 day ago
ਨੂਰਪੁਰ ਬੇਦੀ ,22 ਅਪ੍ਰੈਲ (ਢੀਂਡਸਾ,ਚੌਧਰੀ ) -ਨੂਰਪੁਰ ਬੇਦੀ ਇਲਾਕੇ ਵਿਚ ਫੈਲੀਆਂ ਸ਼ਿਵਾਲਕ ਦੀਆਂ ਪਹਾੜੀਆਂ ਵਿਚ ਵੀ ਖੈਰ ਮਾਫ਼ੀਆ ਵੱਲੋਂ ਆਪਣੇ ਪੈਰ ਪਸਾਰ ਲਏ ਗਏ ਹਨ ।ਖੈਰ ਮਾਫ਼ੀਆ ਵੱਲੋਂ ਇਲਾਕੇ ...
ਆਈ.ਪੀ.ਐੱਲ 2019 : ਦਿੱਲੀ ਨੇ ਰਾਜਸਥਾਨ ਨੂੰ 6 ਵਿਕਟਾਂ ਨਾਲ ਹਰਾਇਆ
. . .  1 day ago
ਪਿੰਡ ਰਾਣੀਪੁਰ 'ਚ ਸ਼ਰੇਆਮ ਹੋ ਰਹੀ ਗ਼ੈਰਕਾਨੂੰਨੀ ਰੇਤ ਦੀ ਪੁਟਾਈ
. . .  1 day ago
ਫਗਵਾੜਾ ,22 ਅਪ੍ਰੈਲ [ਅਸ਼ੋਕ ਵਾਲੀਆ }- ਫਗਵਾੜਾ ਬਲਾਕ ਦੇ ਪਿੰਡ ਰਾਣੀਪੁਰ 'ਚ 3 ਪੰਚਾਇਤਾਂ ਦੇ ਕਹਿਣ ਦੇ ਬਾਵਜੂਦ ਰਾਤ ਵੇਲੇ ਸ਼ਰੇਆਮ ਰੇਤ ਦੀ ਪੁਟਾਈ ਹੁੰਦੀ ਹੈ। ਪਿੰਡ ਵਾਸੀਆ'' ਵੱਲੋਂ ਟਿਪਰਾਂ ਦੀ ਹਵਾ ਵੀ ਕੱਢੀ...
ਚਾਰ ਏਕੜ ਦੇ ਕਰੀਬ ਕਣਕ ਸੜ ਕੇ ਸੁਆਹ ਹੋਈ
. . .  1 day ago
ਦੋਰਾਹਾ, 22 (ਜਸਵੀਰ ਝੱਜ)- ਦੋਰਾਹਾ ਨੇੜਲੇ ਪਿੰਡ ਲੰਢਾ ਵਿਖੇ ਕਰੀਬ ਚਾਰ ਏਕੜ ਕਣਕ ਦੇ ਸੜ ਕੇ ਸੁਆਹ ਹੋਣ ਦਾ ਸਮਾਚਾਰ ਹੈ। ਦੇਰ ਸ਼ਾਮ ਕਰੀਬ ਅੱਠ ਕ ਵਜੇ ਦੀਪ ਨਗਰ ਪੁਲ਼ ਵਾਲ਼ੇ ...
ਆਈ.ਪੀ.ਐੱਲ 2019 : ਰਾਜਸਥਾਨ ਨੇ ਦਿੱਲੀ ਨੂੰ 192 ਦੌੜਾਂ ਦਾ ਦਿੱਤਾ ਟੀਚਾ
. . .  1 day ago
ਖੰਨਾ ਦੇ ਸਭ ਤੋਂ ਵੱਡੇ ਮਲਟੀ ਸ਼ੋਅ ਰੂਮ 'ਚ ਲੱਗੀ ਅੱਗ
. . .  1 day ago
ਸਾਬਕਾ ਮੰਤਰੀ ਮਾਸਟਰ ਹਮੀਰ ਸਿੰਘ ਘੱਗਾ ਨਹੀ ਰਹੇ
. . .  1 day ago
ਸੇਮ ਨਾਲੇ 'ਚ ਰੁੜ੍ਹੇ ਦੋ ਬੱਚਿਆਂ 'ਚੋਂ ਇਕ ਦੀ ਲਾਸ਼ ਮਿਲੀ
. . .  1 day ago
ਨੂਰਪੁਰ ਬੇਦੀ ਦੇ ਜੰਗਲਾਂ ਵਿਚ ਖ਼ੈਰ ਮਾਫ਼ੀਆ ਹੋਇਆ ਸਰਗਰਮ
. . .  1 day ago
ਟਰੈਕਟਰ ਪਲਟਣ ਨਾਲ ਨੌਜਵਾਨ ਦੀ ਮੌਤ
. . .  1 day ago
2 ਬੱਸਾਂ ਦੀ ਰੇਸ ਨੇ ਲਈ ਰੇਹੜੀ ਚਾਲਕ ਦੀ ਜਾਨ, 15 ਸਵਾਰੀਆਂ ਜ਼ਖਮੀ
. . .  1 day ago
ਆਈ.ਪੀ.ਐੱਲ 2019 : ਟਾਸ ਜਿੱਤ ਕੇ ਰਾਜਸਥਾਨ ਵੱਲੋਂ ਦਿੱਲੀ ਨੂੰ ਪਹਿਲਾ ਬੱਲੇਬਾਜ਼ੀ ਦਾ ਸੱਦਾ
. . .  1 day ago
ਮੁੱਖ ਮੰਤਰੀ ਨੇ ਕਣਕ ਖ਼ਰੀਦ ਮਾਪਦੰਡਾਂ 'ਚ ਢਿੱਲ ਲਈ ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ
. . .  1 day ago
ਅੱਗ ਨਾਲ 100 ਏਕੜ ਕਣਕ ਤੇ ਨਾੜ ਸੜ ਕੇ ਸੁਆਹ
. . .  1 day ago
ਸੁਰੱਖਿਆ ਬਲਾਂ ਨੇ 2 ਸ਼ੱਕੀ ਕੀਤੇ ਗ੍ਰਿਫ਼ਤਾਰ
. . .  1 day ago
ਪੰਕਜਾ ਮੁੰਡੇ ਦਾ ਰਾਹੁਲ ਗਾਂਧੀ ਨੂੰ ਲੈ ਕੇ ਵਿਵਾਦਿਤ ਬਿਆਨ
. . .  1 day ago
ਇਸ ਸਾਲ ਜੰਮੂ ਕਸ਼ਮੀਰ 'ਚ ਮਾਰੇ ਗਏ 66 ਅੱਤਵਾਦੀ - ਸੂਤਰ
. . .  1 day ago
ਕਾਂਗਰਸ ਨੇ ਉਤਰ ਪ੍ਰਦੇਸ਼ ਦੇ ਲਈ 3 ਉਮੀਦਵਾਰਾਂ ਦਾ ਕੀਤਾ ਐਲਾਨ
. . .  1 day ago
ਸ੍ਰੀਲੰਕਾ : ਕੋਲੰਬੋ 'ਚ ਚਰਚ ਦੇ ਨੇੜੇ ਬੰਬ ਨੂੰ ਨਕਾਰਾ ਕਰਦੇ ਸਮੇਂ ਹੋਇਆ ਧਮਾਕਾ
. . .  1 day ago
ਕਣਕ ਦੀ ਖ਼ਰੀਦ ਨਾ ਹੋਣ ਕਾਰਨ ਲਹਿਰਾ-ਸੁਨਾਮ ਮੁੱਖ ਰੋਡ ਜਾਮ
. . .  1 day ago
ਚੋਣ ਕਮਿਸ਼ਨ ਬੀ.ਜੇ.ਪੀ., ਕਾਂਗਰਸ ਅਤੇ ਅਕਾਲੀ ਦਲ(ਬ) ਦੇ ਚੋਣ ਨਿਸ਼ਾਨ ਕਰੇ ਰੱਦ : ਮਾਨ
. . .  1 day ago
ਤਲਵੰਡੀ ਭਾਈ ਤੋਂ ਰੋਡ ਸ਼ੋਅ ਦੇ ਰੂਪ 'ਚ ਘੁਬਾਇਆ ਨੇ ਆਰੰਭ ਕੀਤਾ ਚੋਣ ਪ੍ਰਚਾਰ
. . .  1 day ago
ਸਾਈਕਲ 'ਤੇ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਆਇਆ ਭਾਰਤੀ ਲੋਕ ਸੇਵਾ ਦਲ ਦਾ ਉਮੀਦਵਾਰ
. . .  1 day ago
ਕੋਲੰਬੋ ਦੇ ਬੱਸ ਸਟੈਂਡ ਤੋਂ ਪੁਲਿਸ ਨੇ ਬਰਾਮਦ ਕੀਤੇ 87 ਬੰਬ
. . .  1 day ago
ਡਿਊਟੀ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਅਧਿਆਪਕ ਦੀ ਮੌਤ
. . .  1 day ago
ਅਗਸਤਾ ਵੈਸਟਲੈਂਡ ਮਾਮਲਾ : ਅਦਾਲਤ ਨੇ ਸੀ.ਬੀ.ਆਈ ਅਤੇ ਮਿਸ਼ੇਲ ਦੇ ਵਕੀਲ ਨੂੰ ਜਵਾਬ ਦਾਖਲ ਕਰਨ ਦਾ ਦਿੱਤਾ ਸਮਾਂ
. . .  1 day ago
ਅਸੀਂ ਸ਼ਬਦ ਗੁਰੂ ਦੇ ਦੋਖੀਆਂ ਤੋਂ ਵੋਟ ਨਹੀਂ ਮੰਗਣੀ- ਗਿਆਸਪੁਰਾ
. . .  1 day ago
ਫਿਲੀਪੀਨਜ਼ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  1 day ago
ਸ਼੍ਰੋਮਣੀ ਅਕਾਲੀ ਦਲ ਨੂੰ ਲੱਗਾ ਝਟਕਾ, ਪਿੰਡ ਸੁੱਖੇਵਾਲ ਦੀ ਪੂਰੀ ਪੰਚਾਇਤ ਕਾਂਗਰਸ 'ਚ ਹੋਈ ਸ਼ਾਮਿਲ
. . .  1 day ago
ਮਨੋਜ ਤਿਵਾੜੀ ਨੇ ਭਰਿਆ ਨਾਮਜ਼ਦਗੀ ਪੱਤਰ
. . .  1 day ago
ਦੋ ਮੋਟਰਸਾਈਕਲਾਂ ਵਿਚਾਲੇ ਹੋਈ ਭਿਆਨਕ ਟੱਕਰ 'ਚ 2 ਜ਼ਖਮੀ
. . .  1 day ago
ਸ੍ਰੀਲੰਕਾ 'ਚ ਅੱਜ ਅੱਧੀ ਰਾਤ ਤੋਂ ਲਾਗੂ ਹੋਵੇਗੀ ਐਮਰਜੈਂਸੀ
. . .  1 day ago
ਸ੍ਰੀ ਮੁਕਤਸਰ ਸਾਹਿਬ: ਅੱਗ ਲੱਗਣ ਕਾਰਨ 75 ਏਕੜ ਕਣਕ ਸੜ ਕੇ ਹੋਈ ਸੁਆਹ
. . .  1 day ago
ਪ੍ਰਗਿਆ ਠਾਕੁਰ ਨੇ ਭਰਿਆ ਨਾਮਜ਼ਦਗੀ ਪੱਤਰ
. . .  1 day ago
ਬੇਮੌਸਮੀ ਬਾਰਸ਼ ਨਾਲ ਨੁਕਸਾਨੀਆਂ ਫ਼ਸਲਾਂ ਦੇ ਮੁਆਵਜ਼ੇ ਲਈ 'ਆਪ' ਆਗੂਆਂ ਨੇ ਡੀ.ਸੀ ਨੂੰ ਸੌਂਪਿਆ ਮੰਗ ਪੱਤਰ
. . .  1 day ago
ਸ੍ਰੀਲੰਕਾ ਧਮਾਕਾ : ਕੋਲੰਬੋ 'ਚ ਕਰਫ਼ਿਊ ਲਾਉਣ ਦੇ ਹੁਕਮ
. . .  1 day ago
ਅਕਾਲੀ ਦਲ ਭਲਕੇ ਕਰੇਗਾ ਬਠਿੰਡਾ ਅਤੇ ਫ਼ਿਰੋਜ਼ਪੁਰ ਤੋਂ ਉਮੀਦਵਾਰਾਂ ਦਾ ਐਲਾਨ
. . .  1 day ago
ਚੱਲਦੀ ਗੱਡੀ 'ਚ ਅਚਾਨਕ ਲੱਗੀ ਅੱਗ, ਵਾਲ-ਵਾਲ ਬਚਿਆ ਬਜ਼ੁਰਗ ਜੋੜਾ
. . .  1 day ago
ਪਟਿਆਲਾ 'ਚ ਵਾਹਨ ਚੋਰੀ ਕਰਨ ਵਾਲਾ ਆਇਆ ਪੁਲਿਸ ਅੜਿੱਕੇ
. . .  1 day ago
ਭਾਜਪਾ ਨੂੰ ਲੱਗਾ ਵੱਡਾ ਝਟਕਾ : ਸੁਰੇਸ਼ ਚੰਦੇਲ ਕਾਂਗਰਸ 'ਚ ਹੋਏ ਸ਼ਾਮਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 14 ਜੇਠ ਸੰਮਤ 550
ਿਵਚਾਰ ਪ੍ਰਵਾਹ: ਕੇਵਲ ਭਲਾ ਸੋਚੋ ਹੀ ਨਾ, ਭਲਾ ਕਰੋ ਵੀ। -ਥੋਰੋ

ਦਿੱਲੀ

ਤਕਨੀਕੀ ਅਦਾਰਿਆਂ ਲਈ ਸੀਟਾਂ ਮਿਲਣਾ ਪ੍ਰਬੰਧਕਾਂ ਦੀ ਕਾਮਯਾਬੀ-ਜੀ.ਕੇ.

ਨਵੀਂ ਦਿੱਲੀ, 26 ਮਈ (ਜਗਤਾਰ ਸਿੰਘ)- ਦਿੱਲੀ ਗੁਰਦੁਆਰਾ ਕਮੇਟੀ ਅਧੀਨ ਤਕਨੀਕੀ ਅਦਾਰੇ ਸ੍ਰੀ ਗੁਰੂ ਤੇਗ ਬਹਾਦਰ ਇੰਸਟੀਚਿਊਟ ਆਫ਼ ਟੈਕਨਾਲੋਜੀ ਅਤੇ ਸ੍ਰੀ ਗੁਰੂ ਤੇਗ ਬਹਾਦਰ ਪਾਲੀਟੈਕਨੀਕ ਇੰਸਟੀਚਿਊਟ ਨੂੰ ਵਿੱਦਿਅਕ ਵਰ੍ਹਾ 2018-19 ਲਈ 1100 ਸੀਟਾਂ ਮਿਲਣ ਨੂੰ ਕਮੇਟੀ ਪ੍ਰਬੰਧਕਾਂ ਨੇ ਵੱਡੀ ਕਾਮਯਾਬੀ ਕਰਾਰ ਦਿੱਤਾ ਹੈ | ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਕਿਹਾ ਕਿ ਚੋਣਵੇਂ ਸਿਆਸੀ ਆਗੂਆਂ ਅਤੇ ਨਿੱਜੀ ਤਕਨੀਕੀ ਕਾਲਜਾਂ ਦੇ ਏਜੰਟਾਂ ਦੀਆਂ ਦੋ ਧਿਰਾਂ ਵਲੋਂ ਸਿਆਸੀ ਤੇ ਮਾਲੀ ਫਾਇਦੇ ਦੇ ਮੱਦੇਨਜ਼ਰ ਉਕਤ ਦੋਵਾਂ ਅਦਾਰਿਆਂ ਿਖ਼ਲਾਫ਼ ਸ਼ਿਕਾਇਤਾਂ ਕੀਤੀਆਂ ਹੋਈਆਂ ਸਨ ਪ੍ਰੰਤੂ ਅਦਾਰੇ ਦੇ ਚੇਅਰਮੈਨ ਅਵਤਾਰ ਸਿੰਘ ਹਿਤ ਤੇ ਡਾਇਰੈਕਟਰ ਡਾ. ਰੋਮਿੰਦਰ ਰੰਧਾਵਾ ਨੇ ਵਿਰੋਧੀਆਂ ਦੀ ਸਾਜਿਸ਼ ਸਫਲ ਨਹੀਂ ਹੋਣ ਦਿੱਤੀ | ਜੀ.ਕੇ. ਨੇ ਦਾਅਵਾ ਕੀਤਾ ਕਿ ਪੁਰਾਣੇ ਪ੍ਰਬੰਧਕਾਂ ਨੇ ਦੋਵਾਂ ਕਾਲਜਾਂ 'ਚ ਮੌਜੂਦ ਢਾਂਚਾਗਤ ਖਾਮੀਆਂ ਨੂੰ ਸੰਜ਼ੀਦਗੀ ਨਾਲ ਦੂਰ ਕਰਨ ਦੀ ਬਜਾਏ ਬਨਾਵਟੀ ਤਰੀਕੇ ਨਾਲ ਹੱਲ ਕਰਨ 'ਚ ਦਿਲਚਸਪੀ ਦਿਖਾਈ ਸੀ | ਇਹੀ ਨਹੀਂ ਡੀ.ਡੀ.ਏ. ਦੀ ਝੂਠੀ ਐਨ.ਓ.ਸੀ. ਬਣਵਾਉਣ ਦੇ ਦੋਸ਼ਾਂ ਤਹਿਤ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਅਤੇ ਜਨਰਲ ਸਕੱਤਰ ਗੁਰਮੀਤ ਸਿੰਘ ਸ਼ੰਟੀ ਦੇ ਖਿਲਾਫ਼ ਧੋਖਾਧੜੀ ਦੇ ਮਾਮਲੇ 'ਚ 2 ਐਫ.ਆਈ.ਆਰ. ਦਰਜ ਹੋਈਆਂ ਸਨ | ਜੀ.ਕੇ. ਨੇ ਦੱਸਿਆ ਕਿ ਸਾਡੀ ਕਮੇਟੀ ਵਲੋਂ ਖਾਮੀਆਂ ਦੂਰ ਕਰਨ ਲਈ ਸਭ ਤੋਂ ਪਹਿਲਾ ਇੰਜੀਨੀਅਰਿੰਗ ਕਾਲਜ ਦੀ ਜਮੀਨ ਦਾ 'ਲੈਂਡ ਯੂਜ਼' ਡੀ.ਡੀ.ਏ. ਤੋਂ ਬਦਲਵਾਇਆ ਗਿਆ, ਉਪਰੰਤ ਦਿੱਲੀ ਨਗਰ ਨਿਗਮ ਤੋਂ ਬਿਲਡਿੰਗ ਦਾ ਨਕਸ਼ਾ ਪਾਸ ਕਰਵਾਉਣ ਸਮੇਤ ਹੋਰਨਾਂ ਖਾਮੀਆਂ ਦੂਰ ਕਰਵਾਈਆਂ ਗਈਆਂ | ਕਾਨਫ਼ਰੰਸ 'ਚ ਮੌਜੂਦ ਜਥੇ. ਅਵਤਾਰ ਸਿੰਘ ਹਿਤ ਨੇ ਕਾਲਜ ਨੂੰ ਬਚਾਉਣ ਲਈ ਕੀਤੀ ਗਈ ਜੱਦੋ-ਜਹਿਦ ਦਾ ਹਵਾਲਾ ਦਿੱਤਾ ਅਤੇ ਆਖਿਆ ਕਿ ਪੁਰਾਣੇ ਪ੍ਰਬੰਧਕਾਂ ਨੇ ਇਨ੍ਹਾਂ ਕਾਲਜਾਂ ਨੂੰ ਬੰਦ ਕਰਨ ਦੀ ਰਾਹ ਵਲ ਤੋਰ ਦਿੱਤਾ ਸੀ | ਹਿਤ ਨੇ ਦਾਅਵਾ ਕੀਤਾ ਕਿ ਸਰਨਾ ਨੇ ਪੌਲੀਟੈਕਨਿਕ 'ਚ 3 ਨਵੇਂ ਕਮਰੇ ਬਣਾਉਣ ਦੀ ਥਾਂ ਕਾਲਜ ਨੂੰ ਬੰਦ ਕਰਨ ਦੇ ਆਦੇਸ਼ ਦਿੱਤੇ ਸਨ | ਇਸ ਮੌਕੇ ਜਥੇ. ਹਿੱਤ ਤੇ ਡਾਇਰੈਕਟਰ ਰੰਧਾਵਾ ਦਾ

ਇਨੈਲੋ ਦੇ ਸੀਨੀਅਰ ਆਗੂ ਬਲਬਹੇੜਾ ਨੇ ਕੀਤਾ ਪਿੰਡਾਂ ਦਾ ਦੌਰਾ

ਗੂਹਲਾ ਚੀਕਾ, 26 ਮਈ (ਓ.ਪੀ. ਸੈਣੀ)-ਕੈਥਲ ਵਿਖੇ ਹੋਣ ਵਾਲੇ ਜੇਲ੍ਹ ਭਰੋ ਅੰਦੋਲਨ 'ਚ ਉਮੜੇਗਾ ਜਨ ਸੈਲਾਬ | ਇਹ ਦਾਅਵਾ ਇਨੈਲੋ ਦੇ ਸੀਨੀਅਰ ਆਗੂ ਐਡਵੋਕੇਟ ਜੈ ਪ੍ਰਕਾਸ਼ ਬਲਬਹੇੜਾ ਨੇ ਕਰੀਬ ਅੱਧਾ ਦਰਜ਼ਨ ਪਿੰਡਾਂ ਦਾ ਦੌਰਾ ਕਰਨ ਤੋਂ ਬਾਅਦ ਇਕ ਪੱਤਰਕਾਰ ਮਿਲਣੀ 'ਚ ਕੀਤਾ | ...

ਪੂਰੀ ਖ਼ਬਰ »

ਮਹੇਸ਼ਤਲਾ ਵਿਖੇ ਤਿ੍ਣਮੂਲ ਨੂੰ ਜਿੱਤ ਦਾ ਭਰੋਸਾ

ਕੋਲਕਾਤਾ, 26 ਮਈ (ਰਣਜੀਤ ਸਿੰਘ ਲੁਧਿਆਣਵੀ)- ਮਹੇਸ਼ਤਲਾ ਸੀਟ 'ਤੇ ਤਿ੍ਣਮੂਲ ਕਾਂਗਰਸ ਦਾ ਮੁਕਾਬਲਾ ਭਾਜਪਾ ਅਤੇ ਕਾਂਗਰਸ-ਸੀ.ਪੀ.ਐਮ. ਦੇ ਗਠਜੋੜ ਨਾਲ ਹੈ | ਪਰ ਸੋਮਵਾਰ ਹੋਣ ਵਾਲੇ ਮਤਦਾਨ ਲਈ ਤਿ੍ਣਮੂਲ ਨੂੰ ਵੱਡਾ ਖਤਰਾ ਪਾਰਟੀ ਦੀ ਅੰਦਰੂਨੀ ਫੁੱਟ ਤੋਂ ਹੈ | ਇੱਥੇ ਇਹ ...

ਪੂਰੀ ਖ਼ਬਰ »

ਤੇਜ਼ ਰਫ਼ਤਾਰ ਗੱਡੀਆਂ ਵਾਲਿਆਂ ਨੂੰ ਹੁਣ ਈ-ਚਲਾਨ ਘਰ ਬੈਠੇ ਮਿਲੇਗਾ

ਨਵੀਂ ਦਿੱਲੀ, 26 ਮਈ (ਬਲਵਿੰਦਰ ਸਿੰਘ ਸੋਢੀ)-ਦਿੱਲੀ 'ਚ ਟ੍ਰੈਫ਼ਿਕ ਪੁਲਿਸ, ਟ੍ਰੈਫ਼ਿਕ ਵਿਵਸਥਾ ਨੂੰ ਸੁਧਾਰਨ ਵਿਚ ਲਗਾਤਾਰ ਕੋਸ਼ਿਸ਼ ਕਰ ਰਹੀ ਹੈ, ਪਰ ਲੋਕ ਇਸ ਲਈ ਸਹਿਯੋਗ ਨਹੀਂ ਕਰ ਰਹੇ, ਜਿਸ ਕਰਕੇ ਟ੍ਰੈਫ਼ਿਕ ਵਿਵਸਥਾ ਖਰਾਬ ਰਹਿੰਦੀ ਹੈ | ਜਲਦੀ ਹੀ ਹੁਣ ਜੇਕਰ ...

ਪੂਰੀ ਖ਼ਬਰ »

ਨਵੀਆਂ ਲਾਈਨਾਂ 'ਤੇ ਮੈਟਰੋ ਰੇਲ ਹੁਣ ਐਤਵਾਰ ਨੂੰ ਸਵੇਰੇ ਅੱਠ ਵਜੇ ਹੀ ਚੱਲੇਗੀ

ਨਵੀਂ ਦਿੱਲੀ, 26 ਮਈ (ਬਲਵਿੰਦਰ ਸਿੰਘ ਸੋਢੀ)-ਦਿੱਲੀ ਮੈਟਰੋ ਰੇਲ ਕਾਰਪੋਰੇਸ਼ਨ (ਡੀ. ਐਮ. ਆਰ. ਸੀ.) ਹੁਣ ਆਪਣੀਆਂ ਨਵੀਆਂ ਲਾਈਨਾਂ 'ਤੇ ਨਵੀਂ ਵਿਵਸਥਾ ਕਰ ਰਹੀ ਹੈ ਅਤੇ ਤੀਸਰੇ ਪੜਾਅ ਵਿਚ ਮੈਟਰੋ ਦੀ ਨਵੀਂ ਲਾਈਨ 'ਤੇ ਹਰ ਐਤਵਾਰ ਨੂੰ ਸਵੇਰੇ ਪਹਿਲੀ ਮੈਟਰੋ ਰੇਲ 8 ਵਜੇ ...

ਪੂਰੀ ਖ਼ਬਰ »

ਪੰਚਾਇਤਾਂ 'ਤੇ ਮਮਤਾ ਨੇ ਸ਼ਿਕੰਜਾ ਕੱਸਿਆ

ਕੋਲਕਾਤਾ, 26 ਮਈ (ਰਣਜੀਤ ਸਿੰਘ ਲੁਧਿਆਣਵੀ)- ਮੁੱਖ ਮੰਤਰੀ ਮਮਤਾ ਬੈਨਰਜੀ ਵਲੋਂ ਸੱਤਾ ਸੰਭਾਲਣ ਤੋਂ ਬਾਅਦ ਪੰਚਾਇਤ ਲਈ ਉਮੀਦਵਾਰ ਚੁਣਨ ਤੋਂ ਲੈ ਕੇ ਅਹੁਦੇ ਦੇਣ ਦਾ ਕੰਮ ਵੀ ਜ਼ਿਲ੍ਹਾ ਪੱਧਰ 'ਤੇ ਛੱਡ ਦਿੱਤਾ ਗਿਆ ਸੀ | ਉਨ੍ਹਾਂ ਮੁੱਖ ਮੰਤਰੀ ਬਣਨ ਤੋਂ ਬਾਅਦ ਪੰਚਾਇਤਾਂ ...

ਪੂਰੀ ਖ਼ਬਰ »

ਸ਼ਹੀਦ ਬਿਸ਼ਨ ਸਿੰਘ ਸਕੂਲ 'ਚ ਮਨਾਇਆ 'ਮਾਪੇ ਦਿਵਸ'

ਨਵੀਂ ਦਿੱਲੀ, 26 ਮਈ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਰਮੇਸ਼ ਨਗਰ ਸਥਿਤ ਸ਼ਹੀਦ ਬਿਸ਼ਨ ਸਿੰਘ ਸਕੂਲ ਵਿਖੇ ਮਾਤਾ-ਪਿਤਾ ਦਿਵਸ ਮਨਾਇਆ ਗਿਆ | ਜਿਸ ਵਿਚ ਛੋਟੇ-ਛੋਟੇ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੇ ਭਾਗ ਲਿਆ | ਇਸ ਦਿਵਸ ਦੇ ਮੌਕੇ ਸਕੂਲ ਦੇ ਚੇਅਰਮੈਨ ਹਰਵਿੰਦਰ ...

ਪੂਰੀ ਖ਼ਬਰ »

ਜਲਦੀ ਹੀ ਮੋਬਾਈਲ ਐਪ 'ਤੇ ਬੱਸਾਂ ਦੀ ਮਿਲੇਗੀ ਜਾਣਕਾਰੀ

ਨਵੀਂ ਦਿੱਲੀ, 26 ਮਈ (ਬਲਵਿੰਦਰ ਸਿੰਘ ਸੋਢੀ)-ਦਿੱਲੀ ਸਰਕਾਰ ਬੱਸਾਂ 'ਚ ਵੀ ਯਾਤਰੀਆਂ ਨੂੰ ਵੱਧ ਤੋਂ ਵੱਧ ਸਹੂਲਤਾਂ ਦੇਣ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਹੁਣ ਸਰਕਾਰ ਵਲੋਂ ਆਪਣੇ ਮੌਜੂਦ 'ਪੁਛੋ ਐਪ' 'ਚ ਸੁਧਾਰ ਕੀਤਾ ਗਿਆ ਹੈ ਤੇ ਅਗਲੇ ਦੋ ਹਫ਼ਤਿਆਂ 'ਚ ਹੋਰ ਸਹੂਲਤਾਂ ਦੇ ...

ਪੂਰੀ ਖ਼ਬਰ »

'ਗੁਰੂ ਗ੍ਰੰਥ ਸਾਹਿਬ 'ਚ ਦਲਿਤ ਚੇਤਨਾ' ਵਿਸ਼ੇ 'ਤੇ ਲੈਕਚਰ

ਨਵੀਂ ਦਿੱਲੀ, 26 ਮਈ (ਬਲਵਿੰਦਰ ਸਿੰਘ ਸੋਢੀ)-ਸ੍ਰੀ ਗੁਰੂ ਗ੍ਰੰਥ ਸਾਹਿਬ ਰਿਸੋਰਸ ਸੈਂਟਰ ਅਤੇ ਭਾਈ ਵੀਰ ਸਿੰਘ ਸਾਹਿਤ ਵਲੋਂ ਇਕ ਇਕੱਤਰਤਾ ਕੀਤੀ ਗਈ, ਜਿਸ ਦੀ ਪ੍ਰਧਾਨਗੀ ਉੱਘੇ ਅਲੋਚਕ ਤੇ ਕਵੀ ਡਾ: ਮਨਮੋਹਨ ਸਿੰਘ (ਆਈ. ਪੀ. ਐਸ.) ਨੇ ਕੀਤੀ, ਜਿਸ ਵਿਚ ਮਹਾਰਾਜਾ ਸਾਇਆਜੀ ...

ਪੂਰੀ ਖ਼ਬਰ »

ਨਾਜਾਇਜ਼ ਕਬਜ਼ੇ ਹਟਾਉਣ 'ਤੇ ਰੇਹੜੀ, ਪੱਟੜੀ ਵਾਲੇ ਹੋਏ ਪ੍ਰੇਸ਼ਾਨ

ਨਵੀਂ ਦਿੱਲੀ, 26 ਮਈ (ਬਲਵਿੰਦਰ ਸਿੰਘ ਸੋਢੀ)-ਦਿੱਲੀ 'ਚ ਪਿਛਲੇ ਸਮੇਂ ਤੋਂ ਨਜਾਇਜ਼ ਕਬਜ਼ਿਆਂ ਨੂੰ ਹਟਾਉਣ ਪ੍ਰਤੀ ਜੋ ਵੱਖ-ਵੱਖ ਇਲਾਕਿਆਂ 'ਚ ਮੁਹਿੰਮ ਚਲਾਈ ਜਾ ਰਹੀ ਹੈ ਉਸ ਪ੍ਰਤੀ ਰੇਹੜੀ, ਪਟੜੀ ਵਾਲੇ ਬਹੁਤ ਪ੍ਰੇਸ਼ਾਨ ਹੋ ਰਹੇ ਹਨ ਅਤੇ ਉਨ੍ਹਾਂ ਨੂੰ ਹੁਣ ...

ਪੂਰੀ ਖ਼ਬਰ »

ਹਰਿਆਣਾ ਦੇ ਕਾਂਗਰਸੀਆਂ ਨੇ ਪ੍ਰਧਾਨ ਮੰਤਰੀ ਮੋਦੀ ਦਾ ਪੁਤਲਾ ਫੂਕਿਆ

ਚੰਡੀਗੜ੍ਹ, 26 ਮਈ (ਐਨ. ਐੱਸ. ਪਰਵਾਨਾ)- ਹਰਿਆਣਾ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਸ਼ੋਕ ਤੰਵਰ ਤੇ ਮਹਿਲਾ ਵਿੰਗ ਦੀ ਪ੍ਰਧਾਨ ਸੁਮਿੱਤਰਾ ਚੌਹਾਨ ਦੀ ਅਗਵਾਈ 'ਚ ਇੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਰਕਾਰ ਦੇ 4 ਸਾਲ ਪੂਰੇ ਹੋਣ ਦੇ ਮੌਕੇ ਪ੍ਰਧਾਨ ਮੰਤਰੀ ਵਲੋਂ ...

ਪੂਰੀ ਖ਼ਬਰ »

ਸਿੱਖ ਸੰਗਤ ਵੱਡੀ ਗਿਣਤੀ 'ਚ ਪਹਿਲੀ ਸਿੱਖ ਰਾਜਧਾਨੀ ਲੋਹਗੜ੍ਹ ਵਿਖੇ ਹੋਈ ਨਤਮਸਤਕ

ਯਮੁਨਾਨਗਰ, 26 ਮਈ (ਗੁਰਦਿਆਲ ਸਿੰਘ ਨਿਮਰ)-ਖਾਲਸਾ ਰਾਜ ਦੀ ਪਹਿਲੀ ਰਾਜਧਾਨੀ ਲੋਹਗੜ੍ਹ ਵਿਖੇ 27 ਮਈ ਨੂੰ ਖਾਲਸੇ ਦਾ ਰਿਕਾਰਡ ਤੋੜ ਇਕੱਠ ਹੋ ਰਿਹਾ ਹੈ | ਜਿਸ ਨੂੰ ਹਰਿਆਣਾ ਤੇ ਖ਼ਾਸ ਕਰਕੇ ਯਮੁਨਾਨਗਰ ਦੀ ਸੰਗਤ ਦਾ ਵਿਸ਼ੇਸ਼ ਯੋਗਦਾਨ ਹੈ | ਅੱਜ ਪੂਰਾ ਸੰਸਾਰ ਇਸ ਮਹਾਨ ...

ਪੂਰੀ ਖ਼ਬਰ »

ਇਨੈਲੋ-ਬਸਪਾ ਸਰਕਾਰ ਬਣਨ 'ਤੇ ਫਿਰ ਸ਼ੁਰੂ ਹੋਵੇਗੀ ਦਾਦੂਪੁਰ ਨਲਵੀ ਨਹਿਰ ਦੀ ਉਸਾਰੀ-ਚੌਟਾਲਾ

ਜਗਾਧਰੀ, 26 ਮਈ (ਜਗਜੀਤ ਸਿੰਘ)- ਦਾਦੂਪੁਰ-ਨਲਵੀ ਨਹਿਰ ਨੂੰ ਬਚਾਉਣ ਅਤੇ ਕਿਸਾਨਾਂ ਦਾ ਮੁਆਵਜ਼ਾ ਦਿਵਾਉਣ ਨੂੰ ਲੈ ਕੇ ਅਨਾਜ਼ ਮੰਡੀ ਦੇ ਗੇਟ 'ਤੇ ਪਿਛਲੇ 10 ਮਹੀਨੇ ਤੋਂ ਧਰਨੇ 'ਤੇ ਬੈਠੇ ਕਿਸਾਨਾਂ ਨੂੰ ਇਨੈਲੋ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਡਾ. ਅਜੈ ਚੌਟਾਲਾ ਆਪਣਾ ...

ਪੂਰੀ ਖ਼ਬਰ »

ਗੈਰ-ਕਾਨੂੰਨੀ ਮਾਈਨਿੰਗ ਿਖ਼ਲਾਫ਼ ਪ੍ਰਸ਼ਾਸਨ ਕਾਰਵਾਈ ਕਰੇ-ਨਿਰਮਲ ਸਿੰਘ

ਯਮੁਨਾਨਗਰ, 26 ਮਈ (ਗੁਰਦਿਆਲ ਸਿੰਘ ਨਿਮਰ)- ਕਾਂਗਰਸ ਦੇ ਸਾਬਕਾ ਮੰਤਰੀ ਤੇ ਯਮੁਨਾਨਗਰ ਵਿਖੇ ਘੋੜਾ ਫਾਰਮ ਦੇ ਮਾਲਕ ਨਿਰਮਲ ਸਿੰਘ ਨੇ ਆਪਣੇ ਪਾਰਟੀ ਸਾਥੀਆਂ ਨਾਲ ਮਿਲ ਕੇ ਪ੍ਰਸ਼ਾਸਨ ਨੂੰ ਇਕ ਸ਼ਿਕਾਇਤ ਪੱਤਰ ਦਿੱਤਾ | ਇਹ ਸ਼ਿਕਾਇਤ ਪੱਤਰ ਡੀ.ਡੀ.ਪੀ.ਓ. ਡਾ. ਗਗਨਦੀਪ ...

ਪੂਰੀ ਖ਼ਬਰ »

ਦ੍ਰੋਣਾਚਾਰੀਆ ਸਟੇਡੀਅਮ ਦੀਆਂ ਖਿਡਾਰਨਾਂ ਨੇ ਜਿੱਤਿਆ ਬਾਸਕਿਟਬਾਲ ਮੁਕਾਬਲਾ

ਕੁਰੂਕਸ਼ੇਤਰ, 26 ਮਈ (ਜਸਬੀਰ ਸਿੰਘ ਦੁੱਗਲ)-ਜ਼ਿਲ੍ਹਾ ਖੇਡ ਅਤੇ ਯੁਵਾ ਪ੍ਰੋਗਰਾਮ ਅਧਿਕਾਰੀ ਯਸ਼ਬੀਰ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਬਿਹਤਰ ਖੇਡ ਨੀਤੀਆਂ ਕਾਰਨ ਸੂਬੇ ਦੇ ਖਿਡਾਰੀਆਂ ਨੇ ਸੱਭ ਤੋਂ ਵੱਧ ਹਰਿਆਣਾ ਦਾ ਨਾਂਅ ਸਾਰੇ ਸੰਸਾਰ 'ਚ ਰੌਸ਼ਨ ਕੀਤਾ ਹੈ | ...

ਪੂਰੀ ਖ਼ਬਰ »

ਸੀਵਰੇਜ ਵਿਵਸਥਾ ਤੋਂ ਪ੍ਰੇਸ਼ਾਨ ਯੂਨੀਅਨ ਨੇ ਦਿੱਤੀ ਹੜਤਾਲ ਦੀ ਚਿਤਾਵਨੀ

ਹਿਸਾਰ, 26 ਮਈ (ਅਜੀਤ ਬਿਊਰੋ)- ਨਵੀਂ ਸਬਜ਼ੀ ਮੰਡੀ ਯੂਨੀਅਨ ਦੇ ਪ੍ਰਧਾਨ ਓਮ ਪ੍ਰਕਾਸ਼ ਰਾੜਾ ਨੇ ਪ੍ਰਸ਼ਾਸਨ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਨਵੀਂ ਸਬਜ਼ੀ ਮੰਡੀ 'ਚ ਸੀਵਰੇਜ ਵਿਵਸਥਾ ਨੂੰ ਲੈ ਕੇ ਪ੍ਰਸ਼ਾਸਨ ਨੂੰ ਕਈ ਵਾਰ ਕਿਹਾ ਜਾ ਚੁੱਕਾ ਹੈ, ਪਰ ਇਸ ਬਾਰੇ ਹੁਣ ਤੱਕ ...

ਪੂਰੀ ਖ਼ਬਰ »

ਕਿਸਾਨਾਂ ਨੇ ਮੰਡੀ 'ਚ ਮੁਨਾਦੀ ਕਰਵਾ ਕੇ ਸੱਦਿਆ ਆੜ੍ਹਤੀਆਂ ਨੂੰ , ਨਹੀਂ ਆਏ ਆੜ੍ਹਤੀ

ਕੁਰੂਕਸ਼ੇਤਰ/ਸ਼ਾਹਾਬਾਦ, 26 ਮਈ (ਜਸਬੀਰ ਸਿੰਘ ਦੁੱਗਲ)- ਮੰਡੀ ਐਸੋਸੀਏਸ਼ਨ ਵਲੋਂ ਲਏ ਗਏ ਫੈਸਲੇ ਦੀ ਆੜ੍ਹਤੀ ਉਨ੍ਹਾਂ ਕਿਸਾਨਾਂ ਨੂੰ ਹੀ ਸਹੂਲਤ ਮੁਹੱਈਆ ਕਰਵਾਉਣਗੇ, ਜੋ ਕਿਸਾਨ ਸੂਰਜਮੁਖੀ ਦੀ ਫ਼ਸਲ ਉਨ੍ਹਾਂ ਰਾਹੀਂ ਵੇਚੇਗਾ | ਅੜ੍ਹਤੀ ਰਾਹੀਂ ਸੂਰਜਮੁਖੀ ਦੀ ਫ਼ਸਲ ...

ਪੂਰੀ ਖ਼ਬਰ »

ਡੀ.ਸੀ. ਵਲੋਂ ਬੰਨ੍ਹ ਅਤੇ ਸਟੱਡਾਂ ਨੂੰ ਨਿਰਧਾਰਤ ਸਮੇਂ 'ਚ ਪੂਰੇ ਕਰਨ ਦੇ ਨਿਰਦੇਸ਼

ਜਗਾਧਰੀ, 26 ਮਈ (ਜਗਜੀਤ ਸਿੰਘ)- ਡਿਪਟੀ ਕਮਿਸ਼ਨਰ ਗਿਰੀਸ਼ ਅਰੋੜਾ ਨੇ ਜਗਾਧਰੀ ਉੱਪਮੰਡਲ ਦੇ ਪਿੰਡਾਂ ਅਤੇ ਯਮੁਨਾ ਨਦੀ ਦੇ ਕੰਢੇ ਵੱਸੇ ਪਿੰਡ ਕਲਾਨੌਰ, ਕਮਾਲਪੁਰ ਟਾਪੂ, ਲਾਪਰਾ, ਓਦਰੀ, ਸਾਬਾਪੁਰ, ਬੀਬੀਪੁਰ, ਭੋਗਪੁਰ, ਕਨਾਲਸੀ ਆਦਿ ਅਤੇ ਬਿਲਾਸਪੁਰ ਉੱਪਮੰਡਲ ਦੇ ...

ਪੂਰੀ ਖ਼ਬਰ »

ਧਾਰਮਿਕ ਪ੍ਰੋਗਰਾਮ ਕਰਵਾਇਆ

ਥਾਨੇਸਰ, 26 ਮਈ (ਅਜੀਤ ਬਿਊਰੋ)- ਸ੍ਰੀ ਖਾਟੂਸ਼ਿਆਮ ਪਰਿਵਾਰ ਟਰੱਸਟ ਦੀ ਅਗਵਾਈ 'ਚ 141ਵਾਂ ਕਾਦਸ਼ੀ ਸੰਕੀਰਤਨ ਦੇਰ ਸ਼ਾਮ ਬ੍ਰਹਮਸਰੋਵਰ ਵਿਖੇ ਦੋੋ੍ਰਪਦੀ ਕੂਪ 'ਚ ਸਥਾਪਤ ਸ੍ਰੀ ਖਾਟੂ ਸ਼ਿਆਮ ਦਰਬਾਰ 'ਚ ਕੀਤਾ ਗਿਆ | ਭਜਨ ਗਾਇਕ ਸੁਭਾਸ਼ ਸਾਂਵਰੀਆ ਕੈਥਲ ਨੇ ਮਧੁਰ ਭਜਨ ...

ਪੂਰੀ ਖ਼ਬਰ »

ਏ ਪਲੱਸ ਗ੍ਰੇਡ ਅਤੇ ਕੈਟੇਗਰੀ ਵਨ ਯੂਨੀਵਰਸਿਟੀ ਬਣਨ ਦਾ ਤੋਹਫ਼ਾ

ਕੁਰੂਕਸ਼ੇਤਰ, 26 ਮਈ (ਜਸਬੀਰ ਸਿੰਘ ਦੁੱਗਲ)- ਹਰਿਆਣਾ ਸੂਬੇ ਦੀ ਪਹਿਲੀ ਏ ਪਲੱਸ ਗ੍ਰੇਡ ਯੂਨੀਵਰਸਿਟੀ ਅਤੇ ਦੇਸ਼ ਦੀ ਕੈਟੇਗਰੀ ਵਨ ਯੂਨੀਵਰਸਿਟੀ ਦੀ ਸੂਚੀ 'ਚ ਸ਼ਾਮਿਲ ਹੋਣ ਦਾ ਤੋਹਫ਼ਾ ਕੁਰੂਕਸ਼ੇਤਰ ਯੂਨੀਵਰਸਿਟੀ ਨੂੰ ਮਿਲਿਆ ਹੈ | ਕੇਂਦਰ ਸਰਕਾਰ ਨੇ ਕੌਮੀ ਉਚੇਰੀ ...

ਪੂਰੀ ਖ਼ਬਰ »

ਸਥਾਪਨਾ ਦਿਵਸ ਸਮਾਗਮ ਸਬੰਧੀ ਅਕਾਲੀ ਅਹੁਦੇਦਾਰਾਂ ਨੇ ਕੀਤਾ ਮੰਥਨ

ਜਗਾਧਰੀ, 26 ਮਈ (ਜਗਜੀਤ ਸਿੰਘ)- ਬਾਬਾ ਬੰਦਾ ਸਿੰਘ ਬਹਾਦਰ ਵਲੋਂ ਸਥਾਪਿਤ ਸਿੱਖ ਰਾਜ ਦੀ ਪਹਿਲੀ ਰਾਜਧਾਨੀ ਕਿਲ੍ਹਾ ਲੋਹਗੜ੍ਹ ਦੇ ਸਥਾਪਨਾ ਦਿਵਸ ਨੂੰ ਸਮਰਪਿਤ ਸਮਾਗਮ ਦੀਆਂ ਤਿਆਰੀਆਂ ਪੂਰੀ ਹੋ ਗਈਆਂ ਹਨ | ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ...

ਪੂਰੀ ਖ਼ਬਰ »

ਪਿੰਡਾਰਸੀ ਹੱਤਿਆ ਕਾਂਡ ਦੇ ਪੀੜਤਾਂ ਦੀ ਸਾਰ ਲੈਣ ਲਈ ਪੁੱਜੇ ਰਾਜ ਮੰਤਰੀ ਕ੍ਰਿਸ਼ਨ ਬੇਦੀ

ਕੁਰੂਕਸ਼ੇਤਰ, 26 ਮਈ (ਜਸਬੀਰ ਸਿੰਘ ਦੁੱਗਲ)-ਪਿੰਡਾਰਸੀ ਹੱਤਿਆਕਾਂਡ ਦੇ ਪੀੜਤਾਂ ਦੀ ਸਾਰ ਲੈਣ ਲਈ ਰਾਜ ਮੰਤਰੀ ਕ੍ਰਿਸ਼ਨ ਬੇਦੀ ਅਤੇ ਇਨੈਲੋ ਸੂਬਾ ਪ੍ਰਧਾਨ ਅਸ਼ੋਕ ਅਰੋੜਾ ਪਿੰਡ 'ਚ ਪੁੱਜੇ | ਰਾਜ ਮੰਤਰੀ ਕ੍ਰਿਸ਼ਨ ਬੇਦੀ ਨੇ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕੀਤਾ | ...

ਪੂਰੀ ਖ਼ਬਰ »

ਬੱਚਿਆਂ ਦੇ ਦਿਮਾਗੀ ਪੱਧਰ ਦੀ ਕੀਤੀ ਜਾਂਚ

ਜਗਾਧਰੀ, 26 ਮਈ (ਜਗਜੀਤ ਸਿੰਘ)- ਛੋਟੇ ਬੱਚਿਆਂ ਦੀ ਪੜ੍ਹਾਈ ਅੱਧ-ਵਿਚਾਲੇ ਨਹੀਂ ਛੁੱਟਣ ਦਿਆਂਗੇ | ਬੱਚੇ ਦੇਸ਼ ਦੇ ਆਉਣ ਵਾਲੇ ਕੱਲ੍ਹ ਦਾ ਭਵਿੱਖ ਹਨ | ਇਹ ਵਿਚਾਰ 'ਯਤਨ ਇਕ ਕੋਸ਼ਿਸ਼' ਸੰਸਥਾ ਦੀ ਪ੍ਰਧਾਨ ਅਤੇ 'ਬੇਟੀ ਬਚਾਓ, ਬੇਟੀ ਪੜ੍ਹਾਓ' ਮੁਹਿੰਮ ਨਾਲ ਜੁੜੀ ਅਲਕਾ ਗਰਗ ...

ਪੂਰੀ ਖ਼ਬਰ »

ਪਿੰਡਾਰਸੀ ਹੱਤਿਆ ਕਾਂਡ ਦੇ ਪੀੜਤਾਂ ਦੀ ਸਾਰ ਲੈਣ ਲਈ ਪੁੱਜੇ ਰਾਜ ਮੰਤਰੀ ਕ੍ਰਿਸ਼ਨ ਬੇਦੀ

ਕੁਰੂਕਸ਼ੇਤਰ, 26 ਮਈ (ਜਸਬੀਰ ਸਿੰਘ ਦੁੱਗਲ)-ਪਿੰਡਾਰਸੀ ਹੱਤਿਆਕਾਂਡ ਦੇ ਪੀੜਤਾਂ ਦੀ ਸਾਰ ਲੈਣ ਲਈ ਰਾਜ ਮੰਤਰੀ ਕ੍ਰਿਸ਼ਨ ਬੇਦੀ ਅਤੇ ਇਨੈਲੋ ਸੂਬਾ ਪ੍ਰਧਾਨ ਅਸ਼ੋਕ ਅਰੋੜਾ ਪਿੰਡ 'ਚ ਪੁੱਜੇ | ਰਾਜ ਮੰਤਰੀ ਕ੍ਰਿਸ਼ਨ ਬੇਦੀ ਨੇ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕੀਤਾ | ...

ਪੂਰੀ ਖ਼ਬਰ »

ਸੁਲੇਖ ਮੁਕਾਬਲਿਆਂ 'ਚ 132 ਵਿਦਿਆਰਥੀਆਂ ਨੇ ਵਿਖਾਇਆ ਹੁਨਰ

ਕੁਰੂਕਸ਼ੇਤਰ/ਸ਼ਾਹਾਬਾਦ, 26 ਮਈ (ਜਸਬੀਰ ਸਿੰਘ ਦੁੱਗਲ)- ਖਾਨੇਵਾਲ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਸ਼ਾਹਾਬਾਦ 'ਚ ਹਿੰਦੀ, ਪੰਜਾਬੀ ਅਤੇ ਅੰਗਰੇਜੀ ਵਿਸ਼ਿਆਂ 'ਚ ਸੁਲੇਖ ਮੁਕਾਬਲਾ ਕਰਵਾਇਆ ਗਿਆ | ਪਿੰ੍ਰਸੀਪਲ ਪਿ੍ਤਪਾਲ ਸਿੰਘ ਢਿੱਲੋਂ ਨੇ ਦੱਸਿਆ ਕਿ ਸੀਨੀਅਰ ਵਰਗ, ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX