ਤਾਜਾ ਖ਼ਬਰਾਂ


ਕਨਵੋਕੇਸ਼ਨ 'ਚ ਹਿੱਸਾ ਲੈਣ ਲਈ ਐੱਲ.ਪੀ.ਯੂ ਪਹੁੰਚੇ ਉਪਰਾਸ਼ਟਰਪਤੀ
. . .  20 minutes ago
ਜਲੰਧਰ, 22 ਅਕਤੂਬਰ (ਚਿਰਾਗ਼ ਸ਼ਰਮਾ) - ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐੱਲ.ਪੀ.ਯੂ) ਵਿਖੇ ਅੱਜ 9ਵੀਂ ਕਨਵੋਕੇਸ਼ਨ ਹੋ ਰਹੀ ਹੈ। ਜਿਸ ਵਿਚ ਬਤੌਰ ਮੁੱਖ ਮਹਿਮਾਨ ਵਜੋਂ ਸ਼ਾਮਲ...
ਸੁਪਰੀਮ ਕੋਰਟ 'ਚ ਮੁਜ਼ੱਫਰਨਗਰ ਸ਼ੈਲਟਰ ਹੋਮ ਮਾਮਲੇ ਦੀ ਸੁਣਵਾਈ ਅੱਜ
. . .  34 minutes ago
ਨਵੀਂ ਦਿੱਲੀ, 22 ਅਕਤੂਬਰ - ਸੁਪਰੀਮ ਕੋਰਟ ਅੱਜ ਬਿਹਾਰ ਦੇ ਮੁਜ਼ੱਫਰਪੁਰ ਸ਼ੈਲਟਰ ਹੋਮ ਜਿਨਸੀ ਸ਼ੋਸ਼ਣ ਮਾਮਲੇ ਦੀ ਸੁਣਵਾਈ ਕਰੇਗਾ। ਇਸ ਤੋਂ ਪਹਿਲਾ ਸੀ.ਬੀ.ਆਈ ਨੇ ਕੋਰਟ ਵਿਚ ਕਿਹਾ...
ਦਿੱਲੀ 'ਚ ਦੋ ਕੱਪੜਾ ਗੁਦਾਮਾਂ ਨੂੰ ਲੱਗੀ ਅੱਗ
. . .  47 minutes ago
ਨਵੀਂ ਦਿੱਲੀ, 22 ਅਕਤੂਬਰ - ਦਿੱਲੀ ਦੇ ਰਾਮਾ ਰੋਡ ਇਲਾਕੇ ਵਿਚ ਬੀਤੀ ਦੇਰ ਰਾਤ ਕੱਪੜੇ ਦੇ ਦੋ ਗੁਦਾਮਾਂ ਨੂੰ ਅਚਾਨਕ ਭਿਆਨਕ ਅੱਗ ਲੱਗ ਗਈ। ਇਸ ਦਾ ਪਤਾ ਲੱਗਦਿਆਂ ਹੀ ਅੱਗ...
ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦਾ ਬਿਆਨ ਪੰਜਾਬ ਸਰਕਾਰ ਦਾ ਹੀ ਬਿਆਨ ਮੰਨਿਆ ਜਾਵੇ - ਮਨੋਜ ਸਿਨਹਾ
. . .  56 minutes ago
ਨਵੀਂ ਦਿੱਲੀ, 22 ਅਕਤੂਬਰ - ਰੇਲ ਰਾਜ ਮੰਤਰੀ ਮਨੋਜ ਸਿਨਹਾ ਦਾ ਕਹਿਣਾ ਹੈ ਕਿ ਅੰਮ੍ਰਿਤਸਰ ਰੇਲ ਹਾਦਸੇ ਨੂੰ ਲੈ ਕੇ ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦਾ ਬਿਆਨ ਪੰਜਾਬ ਸਰਕਾਰ...
ਰਾਹੁਲ ਗਾਂਧੀ ਅੱਜ ਛੱਤੀਸਗੜ੍ਹ 'ਚ ਰੈਲੀ ਨੂੰ ਕਰਨਗੇ ਸੰਬੋਧਨ
. . .  1 minute ago
ਰਾਏਪੁਰ, 22 ਅਕਤੂਬਰ - ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਅੱਜ ਛੱਤੀਸਗੜ੍ਹ ਦੇ ਰਾਏਪੁਰ 'ਚ ਰੈਲੀ ਨੂੰ ਸੰਬੋਧਨ ਕਰ ਕੇ ਚੋਣ ਪ੍ਰਚਾਰ ਦੀ ਸ਼ੁਰੂਆਤ ਕਰਨਗੇ। ਕਾਂਗਰਸ ਦੀ ਛੱਤੀਸਗੜ੍ਹ...
ਸੀ.ਬੀ.ਆਈ ਨੇ ਅਲੋਕ ਵਰਮਾ ਦਾ ਕੀਤਾ ਬਚਾਅ
. . .  about 1 hour ago
ਨਵੀਂ ਦਿੱਲੀ, 22 ਅਕਤੂਬਰ - ਸੀ.ਬੀ.ਆਈ ਨੇ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਆਪਣੇ ਨਿਰਦੇਸ਼ਕ ਅਲੋਕ ਵਰਮਾ ਦਾ ਬਚਾਅ ਕੀਤਾ ਹੈ ਤੇ ਵਿਸ਼ੇਸ਼ ਨਿਰਦੇਸ਼ਕ ਰਾਕੇਸ਼ ਅਸਥਾਨਾ ਵੱਲੋਂ ਉਨ੍ਹਾਂ ਉੱਪਰ...
ਦਿੱਲੀ 'ਚ ਅੱਜ ਪੈਟਰੋਲ ਪੰਪ ਰਹਿਣਗੇ ਬੰਦ
. . .  about 2 hours ago
ਨਵੀਂ ਦਿੱਲੀ, 22 ਅਕਤੂਬਰ - ਦਿੱਲੀ ਸਰਕਾਰ ਵੱਲੋਂ ਪੈਟਰੋਲ ਡੀਜ਼ਲ ਦੀਆਂ ਕੀਮਤਾਂ 'ਤੇ ਵੈਟ ਨਾ ਘਟਾਏ ਜਾਣ ਦੇ ਰੋਸ ਵਜੋਂ ਦਿੱਲੀ 'ਚ ਅੱਜ ਪੈਟਰੋਲ ਪੰਪ ਇੱਕ ਦਿਨ ਲਈ ਬੰਦ ਰਹਿਣਗੇ। ਬੀਤੇ ਦਿਨੀਂ ਕੇਂਦਰ...
ਅੱਜ ਫਿਰ ਘਟੀਆ ਤੇਲ ਦੀਆਂ ਕੀਮਤਾਂ
. . .  about 2 hours ago
ਨਵੀਂ ਦਿੱਲੀ, 22 ਅਕਤੂਬਰ - ਤੇਲ ਦੀਆਂ ਕੀਮਤਾਂ ਅੱਜ ਫਿਰ ਘਟੀਆ ਹਨ। ਪੈਟਰੋਲ 30 ਪੈਸੇ ਅਤੇ ਡੀਜ਼ਲ 21 ਪੈਸੇ ਪ੍ਰਤੀ ਲੀਟਰ ਸਸਤਾ ਹੋਇਆ ਹੈ। ਦਿੱਲੀ 'ਚ ਪੈਟਰੋਲ 81.44 ਰੁਪਏ ਪ੍ਰਤੀ...
ਅੱਜ ਦਾ ਵਿਚਾਰ
. . .  about 2 hours ago
ਸਾਂਝਾ ਅਧਿਆਪਕ ਮੋਰਚਾ ਦੀ ਮੁੱਖ ਪ੍ਰਿੰਸੀਪਲ ਸਕੱਤਰ ਨਾਲ 23 ਨੂੰ ਮੀਟਿੰਗ ਤੈਅ
. . .  1 day ago
ਪਟਿਆਲਾ, ਅਕਤੂਬਰ (ਅਮਨਦੀਪ ਸਿੰਘ) - ਸਾਂਝਾ ਅਧਿਆਪਕ ਮੋਰਚਾ ਦੀ ਏ.ਡੀ.ਜੀ.ਪੀ (ਕਾਨੂੰਨ ਵਿਵਸਥਾ) ਹਰਦੀਪ ਸਿੰਘ ਢਿੱਲੋਂ ਨਾਲ ਹੋਈ ਮੀਟਿੰਗ ਤੋਂ ਬਾਅਦ 23 ਅਕਤੂਬਰ...
ਨੌਜਵਾਨ 'ਤੇ ਜਾਨਲੇਵਾ ਹਮਲਾ
. . .  1 day ago
ਦਸੂਹਾ, 21 ਅਕਤੂਬਰ (ਕੌਸ਼ਲ) - ਦਸੂਹਾ ਵਿਖੇ ਅੱਜ ਰਾਤ ਅਣਪਛਾਤੇ ਵਿਅਕਤੀਆਂ ਨੇ ਲੁੱਟ ਦੀ ਨੀਅਤ ਨਾਲ ਇੱਕ ਨੌਜਵਾਨ ਨੂੰ ਹਮਲਾ ਕਰਕੇ ਗੰਭੀਰ ਰੂਪ ਵਿਚ ਜ਼ਖਮੀ ਕਰ ਦਿੱਤਾ। ਜ਼ਖਮੀ...
ਰੋਹਿਤ ਸ਼ਰਮਾ ਬਣੇ 'ਮੈਨ ਆਫ ਦ ਮੈਚ'
. . .  1 day ago
ਗੁਹਾਟੀ, 21 ਅਕਤੂਬਰ - ਭਾਰਤ ਨੇ ਪਹਿਲੇ ਇੱਕ ਦਿਨਾਂ ਮੈਚ ਵਿਚ ਵੈਸਟ ਇੰਡੀਜ਼ ਨੂੰ 8 ਵਿਕਟਾਂ ਨਾਲ ਹਰਾ ਕੇ ਸ਼ਾਨਦਾਰ ਜਿੱਤ ਹਾਸਲ ਕੀਤੀ ਹੈ। ਟਾਸ ਜਿੱਤ ਕੇ ਭਾਰਤ ਨੇ ਵੈਸਟ ਇੰਡੀਜ਼ ਨੂੰ ਬੱਲੇਬਾਜ਼ੀ ਦਾ...
ਭਾਰਤ-ਵੈਸਟ ਇੰਡੀਜ਼ ਪਹਿਲਾ ਇੱਕਦਿਨਾਂ ਮੈਚ : ਭਾਰਤ ਦੀ 8 ਵਿਕਟਾਂ ਨਾਲ ਸ਼ਾਨਦਾਰ ਜਿੱਤ
. . .  1 day ago
ਸ਼੍ਰੋਮਣੀ ਅਕਾਲੀ ਦਲ ਵੱਲੋਂ ਸਿੱਧੂ ਨੂੰ ਬਰਖ਼ਾਸਤ ਕਰਨ ਦੀ ਮੰਗ
. . .  1 day ago
ਅੰਮ੍ਰਿਤਸਰ, 21 ਅਕਤੂਬਰ- ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਨੇ ਅੱਜ ਸਭਿਆਚਾਰਕ ਮਾਮਲਿਆਂ ਦੇ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਤੁਰੰਤ ਬਰਖ਼ਾਸਤ ਕਰਨ ਅਤੇ ਨਵਜੋਤ ਕੌਰ ਸਿੱਧੂ ਅਤੇ ਦੁਸਹਿਰਾ ਸਮਾਰੋਹ ਆਯੋਜਿਤ ਕਰਨ ਵਾਲਿਆਂ ਦੇ ....
ਪਾਤੜਾਂ 'ਚ ਡੇਂਗੂ ਦਾ ਕਹਿਰ ਜਾਰੀ, ਇਕ ਵਿਅਕਤੀ ਦੀ ਮੌਤ
. . .  1 day ago
ਪਾਤੜਾਂ, 21 ਅਕਤੂਬਰ (ਜਗਦੀਸ਼ ਸਿੰਘ ਕੰਬੋਜ)- ਪਾਤੜਾਂ ਇਲਾਕੇ 'ਚ ਕੁਝ ਹੀ ਦਿਨਾਂ 'ਚ ਡੇਂਗੂ ਬੁਖ਼ਾਰ ਨੇ ਅਜਿਹਾ ਕਹਿਰ ਢਾਹਿਆ ਹੈ ਕਿ ਸੈਂਕੜੇ ਲੋਕ ਇਸ ਬਿਮਾਰੀ ਤੋਂ ਪੀੜਤ ਹਨ । ਭਾਰੀ ਗਿਣਤੀ 'ਚ ਮਰੀਜ਼ ਨਿੱਜੀ ਹਸਪਤਾਲਾਂ 'ਚ ਇਲਾਜ ਲਈ ਦਾਖਲ ਹਨ। ਇਸ...
ਭਾਰਤ ਬਨਾਮ ਵੈਸਟ ਇੰਡੀਜ਼ : 25 ਓਵਰਾਂ ਤੋਂ ਬਾਅਦ ਭਾਰਤ 168/1
. . .  1 day ago
ਭਾਰਤ ਬਨਾਮ ਵੈਸਟ ਇੰਡੀਜ਼ : 20 ਓਵਰਾਂ ਤੋਂ ਬਾਅਦ ਭਾਰਤ 127/1
. . .  1 day ago
ਜੰਮੂ-ਕਸ਼ਮੀਰ 'ਚ ਭੂਚਾਲ ਦੇ ਹਲਕੇ ਝਟਕੇ ਮਹਿਸੂਸ
. . .  1 day ago
ਭਾਰਤ ਬਨਾਮ ਵੈਸਟ ਇੰਡੀਜ਼ : 15 ਓਵਰਾਂ ਤੋਂ ਬਾਅਦ ਭਾਰਤ 99/1
. . .  1 day ago
ਭਾਰਤ ਬਨਾਮ ਵੈਸਟ ਇੰਡੀਜ਼ : ਵਿਰਾਟ ਕੋਹਲੀ ਦੀਆਂ 50 ਦੌੜਾਂ ਪੂਰੀਆਂ
. . .  1 day ago
ਭਾਰਤ ਬਨਾਮ ਵੈਸਟ ਇੰਡੀਜ਼ : 10 ਓਵਰਾਂ ਤੋਂ ਬਾਅਦ ਭਾਰਤ 71/1
. . .  1 day ago
ਬਹਿਰੀਨ ਤੋਂ ਆਇਆ ਮੰਢਾਲੀ ਦਾ ਨੌਜਵਾਨ ਦਿੱਲੀ ਏਅਰਪੋਰਟ ਤੋਂ ਲਾਪਤਾ
. . .  1 day ago
ਭਾਰਤ ਬਨਾਮ ਵੈਸਟ ਇੰਡੀਜ਼ : 5 ਓਵਰਾਂ ਤੋਂ ਬਾਅਦ ਭਾਰਤ 23/1
. . .  1 day ago
ਤਾਇਵਾਨ 'ਚ ਪਟੜੀ ਤੋਂ ਉਤਰੀ ਟਰੇਨ, 17 ਲੋਕਾਂ ਦੀ ਮੌਤ
. . .  1 day ago
ਭਾਰਤ ਬਨਾਮ ਵੈਸਟ ਇੰਡੀਜ਼ : ਭਾਰਤ ਨੂੰ ਲੱਗਿਆ ਪਹਿਲਾਂ ਝਟਕਾ, ਸ਼ਿਖਰ ਧਵਨ 4 ਦੌੜਾਂ ਬਣਾ ਕੇ ਆਊਟ
. . .  1 day ago
ਲਗਾਤਾਰ ਚੌਥੇ ਦਿਨ ਘਟੀਆਂ ਪੈਟਰੋਲ-ਡੀਜਲ ਦੀਆਂ ਕੀਮਤਾਂ
. . .  1 day ago
ਜੰਮੂ-ਕਸ਼ਮੀਰ 'ਚ ਦੋ ਪਾਕਿਸਤਾਨੀ ਘੁਸਪੈਠੀਏ ਢੇਰ, ਸੁਰੱਖਿਆ ਬਲਾਂ ਦੇ ਤਿੰਨ ਜਵਾਨ ਸ਼ਹੀਦ
. . .  1 day ago
ਅੰਮ੍ਰਿਤਸਰ ਰੇਲ ਹਾਦਸਾ : ਜ਼ਖ਼ਮੀ ਲੋਕਾਂ ਨੂੰ ਮਿਲਣ ਲਈ ਹਸਪਤਾਲ ਪਹੁੰਚੇ ਸਿਹਤ ਮੰਤਰੀ ਮਹਿੰਦਰਾ
. . .  1 day ago
ਭਾਰਤ ਬਨਾਮ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੇ ਭਾਰਤ ਨੂੰ ਜਿੱਤ ਲਈ ਦਿੱਤਾ 323 ਦੌੜਾਂ ਦਾ ਟੀਚਾ
. . .  1 day ago
ਭਾਰਤ ਬਨਾਮ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੂੰ ਲੱਗਾ 8ਵਾਂ ਝਟਕਾ
. . .  1 day ago
'ਮੀ ਟੂ' ਮੁਹਿੰਮ ਦੇ ਚੱਲਦਿਆਂ ਅਨੂ ਮਲਿਕ ਦੀ 'ਇੰਡੀਅਨ ਆਇਡਲ' 'ਚੋਂ ਹੋਈ ਛੁੱਟੀ
. . .  1 day ago
ਅਗਲੇ ਮਹੀਨੇ ਵਿਆਹ ਦੇ ਬੰਧਨ 'ਚ ਬੱਝਣਗੇ ਦੀਪਿਕਾ ਅਤੇ ਰਣਵੀਰ
. . .  1 day ago
ਪੁਲਿਸ ਕਮਿਸ਼ਨਰ ਦਾ ਬਿਆਨ- ਧੋਬੀ ਘਾਟ 'ਤੇ ਦੁਸਹਿਰਾ ਮਨਾਉਣ ਲਈ ਦਿੱਤੀ ਸੀ ਸ਼ਰਤੀਆ ਮਨਜ਼ੂਰੀ
. . .  1 day ago
ਕੋਲੇ ਦੀ ਖਾਨ 'ਚ ਹੋਇਆ ਧਮਾਕਾ, 22 ਕਾਮੇ ਫਸੇ
. . .  1 day ago
ਭਾਰਤ ਬਨਾਮ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੂੰ ਲੱਗਾ 6ਵਾਂ ਝਟਕਾ
. . .  1 day ago
ਜੀਪ ਦੇ ਖੱਡ 'ਚ ਡਿੱਗਣ ਕਾਰਨ ਇੱਕ ਦੀ ਮੌਤ, 9 ਜ਼ਖ਼ਮੀ
. . .  1 day ago
ਭਾਰਤ ਬਨਾਮ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੂੰ ਲੱਗਾ ਪੰਜਵਾਂ ਝਟਕਾ
. . .  1 day ago
ਅੰਮ੍ਰਿਤਸਰ ਰੇਲ ਹਾਦਸਾ : ਜ਼ਖਮੀਆਂ ਦਾ ਹਾਲ ਜਾਣਨ ਹਸਪਤਾਲ ਪਹੁੰਚੇ ਸਿੱਧੂ
. . .  1 day ago
ਮੋਤੀ ਮਹਿਲ ਵੱਲ ਵੱਧ ਰਹੇ ਅਧਿਆਪਕਾਂ ਨੂੰ ਪੁਲਿਸ ਨੇ ਫੁਹਾਰਾ ਚੌਕ ਨੇੜੇ ਰੋਕਿਆ
. . .  1 day ago
ਮੋਦੀ ਨੇ ਯੂਥ ਓਲੰਪਿਕ ਖੇਡਾਂ ਦੇ ਤਮਗਾ ਜੇਤੂ ਖਿਡਾਰੀਆਂ ਨੂੰ ਕੀਤਾ ਸਨਮਾਨਿਤ
. . .  1 day ago
ਵਪਾਰੀ ਨੂੰ ਗੋਲੀ ਮਾਰ ਕੇ ਨਕਦੀ ਵਾਲਾ ਬੈਗ ਲੈ ਕੇ ਫ਼ਰਾਰ ਹੋਏ ਲੁਟੇਰੇ
. . .  1 day ago
ਭਾਰਤ ਬਨਾਮ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੂੰ ਲੱਗਾ ਚੌਥਾ ਝਟਕਾ
. . .  1 day ago
ਪਟਿਆਲਾ : ਅਧਿਆਪਕਾਂ ਨੇ ਮੋਤੀ ਮਹਿਲ ਵੱਲ ਕੀਤਾ ਕੂਚ
. . .  1 day ago
ਭਾਰਤ ਬਨਾਮ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੂੰ ਲੱਗਾ ਤੀਜਾ ਝਟਕਾ
. . .  1 day ago
ਅਫਗਾਨਿਸਤਾਨ 'ਚ ਚੋਣਾਂ ਦੌਰਾਨ ਹੋਏ ਬੰਬ ਧਮਾਕੇ 'ਚ 11 ਲੋਕਾਂ ਦੀ ਮੌਤ
. . .  1 day ago
ਭਾਰਤ ਬਨਾਮ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੂੰ ਲੱਗਾ ਦੂਜਾ ਝਟਕਾ
. . .  1 day ago
ਰੂਹ ਕੰਬਾਊ ਹਾਦਸੇ ਤੋਂ ਬਾਅਦ ਜੌੜਾ ਫਾਟਕ 'ਤੇ ਮੁੜ ਬਹਾਲ ਹੋਈ ਰੇਲ ਆਵਾਜਾਈ
. . .  1 day ago
ਭਾਰਤ ਬਨਾਮ ਵੈਸਟ ਇੰਡੀਜ਼ : 10 ਓਵਰਾਂ ਤੋਂ ਬਾਅਦ ਵੈਸਟ ਇੰਡੀਜ਼ 60/1
. . .  1 day ago
ਸੜਕ ਹਾਦਸੇ 'ਚ ਮਾਂ-ਧੀ ਦੀ ਮੌਤ, ਪਿਤਾ ਜ਼ਖਮੀ
. . .  1 day ago
ਕੁਲਗਾਮ 'ਚ ਮੁਠਭੇੜ ਵਾਲੀ ਥਾਂ 'ਤੇ ਧਮਾਕੇ 'ਚ ਤਿੰਨ ਨਾਗਰਿਕਾਂ ਦੀ ਮੌਤ, ਕਈ ਜ਼ਖ਼ਮੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 14 ਜੇਠ ਸੰਮਤ 550
ਿਵਚਾਰ ਪ੍ਰਵਾਹ: ਕੇਵਲ ਭਲਾ ਸੋਚੋ ਹੀ ਨਾ, ਭਲਾ ਕਰੋ ਵੀ। -ਥੋਰੋ

ਹਰਿਆਣਾ ਹਿਮਾਚਲ

12ਵੀਂ ਸੀ.ਬੀ.ਐੱਸ.ਈ. ਦੇ ਨਤੀਜੇ 'ਚ ਗੁਰੂਕੁੁਲ ਕੁਰੂਕਸ਼ੇਤਰ ਦੇ ਵਿਦਿਆਰਥੀ ਅੱਵਲ

ਕੁਰੂਕਸ਼ੇਤਰ, 26 ਮਈ (ਜਸਬੀਰ ਸਿੰਘ ਦੁੱਗਲ)- ਕੇਂਦਰੀ ਸੈਕੰਡਰੀ ਸਿੱਖਿਆ ਬੋਰਡ ਨਵੀਂ ਦਿੱਲੀ ਦਾ 12ਵੀਂ ਜਮਾਤ ਦਾ ਨਤੀਜਾ ਐਲਾਨ ਕੀਤਾ ਗਿਆ | ਇਸ 'ਚ ਗੁਰੂਕੁਲ ਦੇ ਵਿਦਿਆਰਥੀਆਂ ਨੇ ਚੰਗੇ ਅੰਕ ਹਾਸਲ ਕੀਤੇ | ਗੁਰੂਕੁਲ ਦੇ ਸਹਾਇਕ ਪਿੰ੍ਰਸੀਪਲ ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਗੁਰੂਕੁਲ ਦਾ ਪ੍ਰੀਖਿਆ ਨਤੀਜਾ ਸ਼ਾਨਦਾਰ ਰਿਹਾ ਹੈ | ਗੁਰੂਕੁਲ ਦੇ 156 ਵਿਦਿਆਰਥੀਆਂ ਨੇ ਪਹਿਲਾ ਸਥਾਨ ਹਾਸਲ ਕੀਤਾ, ਜਦਕਿ 140 ਵਿਦਿਆਰਥੀ ਮੈਰਿਟ ਸੂਚੀ 'ਚ ਆਏ ਹਨ ਅਤੇ 26 ਵਿਦਿਆਰਥੀਆਂ ਨੇ 90 ਫ਼ੀਸਦੀ ਤੋਂ ਵੱਧ ਨੰਬਰ ਹਾਸਲ ਕੀਤੇ ਹਨ | ਉਨ੍ਹਾਂ ਨੇ ਕਿਹਾ ਕਿ ਇਹ ਕੁਰੂਕਸ਼ੇਤਰ ਜ਼ਿਲ੍ਹੇ ਦਾ ਸਭ ਤੋਂ ਚੰਗਾ ਪ੍ਰੀਖਿਆ ਨਤੀਜਾ ਹੈ | ਗੁਰੂਕੁਲ ਦੇ ਆਦਿੱਤਿਆ ਆਰੀਆ ਨੇ 96.2 ਫ਼ੀਸਦੀ ਨੰਬਰ ਹਾਸਲ ਕਰਕੇ ਗੁਰੂਕੁਲ 'ਚ ਟਾਪ ਕੀਤਾ ਹੈ, ਜਦਕਿ ਸਾਹਿਲ ਅਤੇ ਅਭਿਸ਼ੇਕ ਆਰੀਆ ਨੇ 95.8 ਫ਼ੀਸਦੀ ਨੰਬਰਾਂ ਨਾਲ ਵਾਣਿਜ ਵਰਗ 'ਚ ਟਾਪ ਕੀਤਾ ਹੈ | ਗੁਰੂਕੁਲ ਪ੍ਰਧਾਨ ਕੁਲਵੰਤ ਸਿੰਘ ਸੈਣੀ, ਮੀਤ ਪ੍ਰਧਾਨ ਰਾਜੇਂਦਰ ਕਲੇਰ, ਨਿਰਦੇਸ਼ਕ ਅਤੇ ਪਿੰ੍ਰਸੀਪਲ ਕਰਨਲ ਅਰੂਣ ਦੱਤਾ, ਸਹਾਇਕ ਪਿੰ੍ਰਸੀਪਲ ਸ਼ਮਸ਼ੇਰ ਸਿੰਘ ਨੇ ਸਾਰੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ | ਉਨ੍ਹਾਂ ਨੇ ਦੱਸਿਆ ਕਿ ਗੁਰੂਕੁਲ ਦੇ ਵਿਦਿਆਰਥੀ ਆਦਿੱਤਿਆ ਆਰੀਆ ਨੇ ਸੰਸਕ੍ਰਿਤ ਵਿਸ਼ੇ 'ਚ 99 ਨੰਬਰ, ਕਿੱਤਾਮੁਖੀ ਅਧਿਐਨ 'ਚ ਵਿਨੈ ਆਰੀਆ ਨੇ 99 ਨੰਬਰ, ਅਰਥ ਸ਼ਾਸਤਰ 'ਚ ਦਿਵਿਆਂਸ਼, ਅਭਿਸ਼ੇਕ ਨੇ 99 ਨੰਬਰ, ਲੇਖਾਂਕਨ 'ਚ ਵਿਨੈ ਆਰੀਆ ਨੇ 97 ਨੰਬਰ, ਜੀਵ ਵਿਗਿਆਨ 'ਚ ਸ਼ਿਵੇਂਦਰ ਦੇ 98 ਨੰਬਰ, ਫਿਜ਼ੀਕਸ ਵਿਗਿਆਨ 'ਚ ਆਦਿੱਤਿਆ, ਅਭਿਨਵ, ਦੀਪਕ, ਵਿਨੈ, ਰਾਘਵ, ਹਿਮਾਂਸ਼ੂ, ਮਯੰਕ, ਸਮਰਪ੍ਰਤਾਪ, ਪ੍ਰਸ਼ਾਂਤ ਆਰੀਆ ਨੇ 95 ਨੰਬਰ, ਰਸਾਇਣ ਵਿਗਿਆਨ 'ਚ ਆਦਿੱਤਿਆ, ਸਾਗਰ, ਦੀਪਕ, ਕਾਰਤਿਕ, ਰਾਕੇਸ਼, ਵਾਸ਼ੂ ਅਤੇ ਹਰਿਤ ਨੇ 95 ਨੰਬਰ, ਗਣਿਤ 'ਚ ਲਵੀਸ਼, ਦੇਵਾਸ਼ੀਸ਼, ਸ਼ੁਭਮ, ਹਰਸ਼, ਵਿਨੇ, ਹਰਿਤ, ਪਾਰਸ, ਹਿਮਾਂਸ਼ੁ ਆਰੀਆ ਨੇ 95 ਨੰਬਰ, ਕੰਪਿਊਟਰ ਸਾੲੀਂਸ 'ਚ ਹਰਿਤ ਨੇ 98 ਫ਼ੀਸਦੀ, ਸਰੀਰਕ ਸਿੱਖਿਆ 'ਚ ਵਿਵੇਕ ਆਰੀਆ ਨੇ 97 ਨੰਬਰ, ਅੰਗਰੇਜੀ 'ਚ ਦਿਵਿਆਂਸ, ਸ਼ਿਵੇਂਦਰ, ਗੋਵਿੰਦ, ਅਭਿਨਵ, ਰਵਿੰਦਰ, ਹਿਮਾਂਸ਼ੂ ਆਰੀਆ ਨੇ 95 ਫ਼ੀਸਦੀ, ਐਨ.ਸੀ.ਸੀ. 'ਚ ਹਰਸ਼, ਰਵਿੰਦਰ ਆਰੀਆ ਨੇ 95 ਨੰਬਰ, ਲਲਿਤ ਕਲਾ 'ਚ ਵਰੂਣ ਆਰੀਆ ਨੇ 97 ਨੰਬਰ ਹਾਸਲ ਕਰਕੇ ਗੁਰੂਕੁਲ ਅਤੇ ਆਪਣੇ ਮਾਪਿਆ ਅਤੇ ਅਧਿਆਪਕਾਂ ਦਾ ਨਾਂਅ ਰੌਸ਼ਨ ਕੀਤਾ ਹੈ | ਇਤਿਹਾਸਕ ਪ੍ਰੀਖਿਆ ਨਤੀਜੇ 'ਤੇ ਗੁਰੂਕੁਲ ਦੇ ਆਚਾਰੀਆ ਦੇਵਵਰਤ ਨੇ ਟੈਲੀਫੋਨ 'ਤੇ ਕਿਹਾ ਕਿ ਇਹ ਵਿਦਿਆਰਥੀਆਂ ਦੀ ਮਿਹਨਤ, ਲਗਨ ਅਤੇ ਉਨ੍ਹਾਂ ਦੇ ਅਧਿਆਪਕਾਂ ਦੇ ਮਾਰਗਦਰਸ਼ਨ ਦਾ ਨਤੀਜਾ ਹੈ |

ਹੈਫ਼ੇਡ ਅਧਿਕਾਰੀਆਂ ਦਾ ਇਕ ਹੋਰ ਨਵਾਂ ਕਾਰਨਾਮਾ

ਭਿਵਾਨੀ, 26 ਮਈ (ਅਜੀਤ ਬਿਊਰੋ)- ਜ਼ਿਲ੍ਹੇ ਦੇ ਪਿੰਡ ਬੀਰਣ 'ਚ ਇਨ੍ਹਾਂ ਦਿਨੀਂ ਅਜੀਬ ਖੇਡ ਚੱਲ ਰਹੀ ਹੈ | ਇਸ ਖੇਡ 'ਚ ਹੈਫ਼ੇਡ ਦੇ ਅਧਿਕਾਰੀਆਂ ਦੀ ਭੂਮਿਕਾ ਵੀ ਹੁਣ ਸ਼ੱਕ ਦੇ ਘੇਰੇ 'ਚ ਆ ਗਈ ਹੈ | ਦਰਅਸਲ ਸੋਸ਼ਲ ਮੀਡੀਆ 'ਤੇ ਇਕ ਵੀਡੀਓ ਵਾਇਰਲ ਹੋਇਆ ਹੈ, ਜਿਸ 'ਚ ਸਰੋਂ ਦੇ ...

ਪੂਰੀ ਖ਼ਬਰ »

ਵਿਧਾਇਕ ਵਲੋਂ ਥਾਣੇ ਦਾ ਅਚਨਚੇਤ ਨਿਰੀਖ਼ਣ, ਦਿੱਤੀਆਂ ਹਦਾਇਤਾਂ

ਕੁਰੂਕਸ਼ੇਤਰ, 26 ਮਈ (ਜਸਬੀਰ ਸਿੰਘ ਦੁੱਗਲ)- ਲਾਡਵਾ ਵਿਧਾਇਕ ਡਾ. ਪਵਨ ਸੈਣੀ ਨੇ ਸਦਰ ਪੁਲਿਸ ਸਟੇਸ਼ਨ ਥਾਨੇਸਰ ਦਾ ਅਚਨਚੇਤ ਨਿਰੀਖ਼ਣ ਕੀਤਾ | ਵਿਧਾਇਕ ਨੇ ਥਾਣੇ 'ਚ ਲੱਗੇ ਸੀ.ਸੀ.ਟੀ.ਵੀ. ਕੈਮਰੇ ਅਤੇ ਸਫ਼ਾਈ ਪ੍ਰਬੰਧਾਂ ਬਾਰੇ ਜਾਣਕਾਰੀ ਲਈ | ਉਨ੍ਹਾਂ ਨੇ ਕਿਹਾ ਕਿ ...

ਪੂਰੀ ਖ਼ਬਰ »

ਸੀ.ਆਈ.ਏ. ਪੁਲਿਸ ਵਲੋਂ ਅਨਾਜ ਚੋਰ ਗਰੋਹ ਦਾ ਪਰਦਾਫ਼ਾਸ਼, 9 ਕਾਬੂ

ਭਿਵਾਨੀ, 26 ਮਈ (ਅਜੀਤ ਬਿਊਰੋ)- ਸੀ.ਆਈ.ਏ. ਪੁਲਿਸ ਨੇ ਅਨਾਜ ਚੋਰੀ ਕਰਨ ਵਾਲੇ ਰਾਜਸਥਾਨ ਦੇ ਬਾਗਰੀਆ ਗਰੋਹ ਦਾ ਪਰਦਾਫ਼ਾਸ ਕੀਤਾ ਹੈ | ਪੁਲਿਸ ਨੇ ਗਰੋਹ ਦੇ ਸਰਗਨਾ ਸਮੇਤ 9 ਲੋਕਾਂ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲਿਸ ਮੁਤਾਬਿਕ ਇਹ ਗਰੋਹ ਕਣਕ ਅਤੇ ਸਰ੍ਹੋਂ ਦੀ ਫ਼ਸਲ ਦੀ ...

ਪੂਰੀ ਖ਼ਬਰ »

ਆਟੋ, ਮੋਬਾਈਲ ਦੁਕਾਨ ਦੇ ਗੁਦਾਮ 'ਚ ਲੱਗੀ ਅੱਗ ਨਾਲ ਲੱਖਾਂ ਦਾ ਨੁਕਸਾਨ

ਭਿਵਾਨੀ, 26 ਮਈ (ਅਜੀਤ ਬਿਊਰੋ)-ਬੀਤੀ ਦੇਰ ਸ਼ਾਮ ਆਟੋ ਮਾਰਕੀਟ 'ਚ ਇਕ ਆਟੋ ਮੋਬਾਈਲ ਦੀ ਦੁਕਾਨ 'ਤੇ ਬਣੇ ਗੁਦਾਮ 'ਚ ਅੱਗ ਲੱਗ ਗਈ | ਅੱਗ 'ਤੇ ਕਾਬੂ ਪਾਉਣ ਲਈ ਫਾਇਰ ਬਿ੍ਗੇਡ ਵਿਭਾਗ ਦੀ ਗੱਡੀ ਮੌਕੇ ਪੱੁਜੀ | ਕਾਫੀ ਮੁਸ਼ਕਿਲ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ, ਪਰ ਜਦ ਤੱਕ ਅੱਗ ...

ਪੂਰੀ ਖ਼ਬਰ »

ਉਧਾਰ ਵਾਪਸ ਨਾ ਮਿਲਣ ਤੋਂ ਪ੍ਰੇਸ਼ਾਨ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ

ਸੋਨੀਪਤ, 26 ਮਈ (ਅਜੀਤ ਬਿਊਰੋ)-ਹਰੀਨਗਰ ਕਾਲੋਨੀ 'ਚ ਇਕ ਵਿਅਕਤੀ ਨੇ ਜ਼ਹਿਰੀਲਾ ਪਦਾਰਥ ਖਾ ਕੇ ਖ਼ੁਦਕੁਸ਼ੀ ਕਰ ਲਈ | ਪਰਿਵਾਰ ਨੂੰ ਮਿ੍ਤਕ ਕੋਲੋਂ ਸੁਸਾਈਡ ਨੋਟ ਵੀ ਮਿਲਿਆ ਹੈ | ਪਰਿਵਾਰ ਨੇ ਮਾਮਲੇ ਦੀ ਸੂਚਨਾ ਪੁਲਿਸ ਨੂੰ ਦਿੱਤੀ | ਪੁਲਿਸ ਨੇ ਲਾਸ਼ ਕਬਜ਼ੇ 'ਚ ਲੈ ਕੇ ...

ਪੂਰੀ ਖ਼ਬਰ »

ਕੈਂਟਰ-ਮਿੰਨੀ ਬੱਸ ਦੀ ਟੱਕਰ, ਮਹਿਲਾ ਸ਼ਰਧਾਲੂ ਸਮੇਤ 2 ਦੀ ਮੌਤ

ਸਮਾਲਖਾ, 26 ਮਈ (ਅਜੀਤ ਬਿਊਰੋ)- 'ਸੈਵੰਟੀ ਮਾਈਲ' ਸਟੋਨ ਢਾਬੇ ਨੇੜੇ ਸ਼ਰਧਾਲੂਆਂ ਦੀ ਮਿੰਨੀ ਬੱਸ ਅਤੇ ਕੈਂਟਰ ਵਿਚਾਲੇ ਬੀਤੀ ਰਾਤ ਦੇਰ ਰਾਤ ਹੋਏ ਭਿਆਨਕ ਸੜਕ ਹਾਦਸੇ 'ਚ ਮਹਿਲਾ ਸਮੇਤ 2 ਦੀ ਮੌਤ ਹੋ ਗਈ, ਜਦਕਿ 11 ਲੋਕ ਜ਼ਖ਼ਮੀ ਹੋ ਗਏ | ਸੂਚਨਾ ਮਿਲਣ 'ਤੇ ਪੁੱਜੀ ਹਾਈਵੇ ਤੇ ...

ਪੂਰੀ ਖ਼ਬਰ »

ਏ. ਟੀ.ਐਮ. ਰਾਹੀਂ ਔਰਤ ਨਾਲ 25 ਹਜ਼ਾਰ ਦੀ ਧੋਖਾਧੜੀ

ਸਮਾਲਖਾ, 26 ਮਈ (ਅਜੀਤ ਬਿਊਰੋ)-ਪੰਚਵਟੀ ਕਾਲੋਨੀ ਵਾਸੀ ਇਕ ਔਰਤ ਨਾਲ ਏ.ਟੀ.ਐਮ. ਰਾਹੀਂ ਧੋਖਾਧੜੀ ਕੀਤੀ ਗਈ | ਪੀੜਤ ਔਰਤ ਨੇ ਪੁਲਿਸ ਨੂੰ ਸ਼ਿਕਾਇਤ 'ਚ ਦੱਸਿਆ ਕਿ 25 ਮਈ ਨੂੰ ਉਹ ਗੁਰੂਗ੍ਰਾਮ ਤੋਂ ਵਾਪਸ ਆ ਰਹੀ ਸੀ ਕਿ ਉਸ ਦੇ ਮੋਬਾਈਲ 'ਤੇ ਖਾਤੇ ਤੋਂ 25 ਹਜ਼ਾਰ ਰੁਪਏ ਨਿਕਲਣ ...

ਪੂਰੀ ਖ਼ਬਰ »

ਪੇਂਡੂ ਡਾਕ ਕਰਮਚਾਰੀਆਂ ਦੀ ਹੜਤਾਲ 5ਵੇਂ ਦਿਨ 'ਚ ਦਾਖ਼ਲ

ਨੀਲੋਖੇੜੀ, 26 ਮਈ (ਆਹੂਜਾ)- ਪੇਂਡੂ ਡਾਕ ਕਰਮਚਾਰੀਆਂ ਦੀ ਹੜਤਾਲ 5ਵੇਂ ਦਿਨ ਵੀ ਜਾਰੀ ਰਹੀ | ਹੜਤਾਲ ਦਾ ਅਸਰ ਪਿੰਡਾਂ 'ਚ ਵੇਖਣ ਨੂੰ ਮਿਲ ਰਿਹਾ ਹੈ | ਡਾਕਖਾਨੇ ਨਾਲ ਜੁੜੀਆਂ 8 ਸ਼ਾਖਾਵਾਂ 'ਚ ਇਸ ਖ਼ਾਸ ਅਸਰ ਵੇਖਣ ਨੂੰ ਮਿਲਿਆ | ਹੜਤਾਲ ਕਾਰਨ ਹਰ ਤਰ੍ਹਾਂ ਦੇ ਵਿੱਤੀ ...

ਪੂਰੀ ਖ਼ਬਰ »

ਥਾਨੇਸਰ ਦੇ ਵਾਰਡ-31 ਦੀ ਠਠਰਾਨ ਗਲੀ 'ਚ ਪਾਣੀ ਲਈ ਲੋਕ ਪ੍ਰੇਸ਼ਾਨ

ਥਾਨੇਸਰ, 26 ਮਈ (ਅਜੀਤ ਬਿਊਰੋ)-ਇੱਥੋਂ ਦੇ ਵਾਰਡ-31 ਦੀ ਠਠਰਾਨ ਗਲੀ 'ਚ ਪਾਣੀ ਨਾ ਆਉਣ ਨੂੰ ਲੈ ਕੇ ਲੋਕਾਂ ਹਾਹਾਕਾਰ ਮਚੀ ਹੋਈ ਹੈ | ਵਾਰਡ ਦੇ ਲੋਕਾਂ 'ਚ ਪਾਣੀ ਦੀ ਏਨੀ ਜ਼ਿਆਦਾ ਪ੍ਰੇਸ਼ਾਨੀ ਹੈ ਕਿ ਕਈ ਵਾਰ ਤਾਂ ਪੀਣ ਲਈ ਵੀ ਘਰਾਂ 'ਚ ਪਾਣੀ ਨਹੀਂ ਹੁੰਦਾ | ਅਜਿਹੇ 'ਚ ...

ਪੂਰੀ ਖ਼ਬਰ »

ਦੀਪਕ ਵਿਹਾਰ ਐਕਸਟੈਂਸ਼ਨ ਕਾਲੋਨੀ ਵਾਸੀ ਬਿਜਲੀ ਕੱਟਾਂ ਤੋਂ ਪ੍ਰੇਸ਼ਾਨ

ਕੁਰੂਕਸ਼ੇਤਰ/ਸ਼ਾਹਾਬਾਦ, 26 ਮਈ (ਜਸਬੀਰ ਸਿੰਘ ਦੁੱਗਲ)- ਸ਼ਹਿਰ 'ਚ ਬਿਜਲੀ ਵਿਵਸਥਾ ਰੋਜ਼ਾਨਾ ਵਿਗੜਦੀ ਜਾ ਰਹੀ ਹੈ, ਜਿੱਥੇ ਸ਼ਹਿਰ 'ਚ ਘੰਟਿਆਂ ਤੱਕ ਬਿਜਲੀ ਦੇ ਲਗਾਤਾਰ ਕੱਟ ਲੱਗ ਰਹੇ ਹਨ, ਦੂਜੇ ਪਾਸੇ ਦੀਪਕ ਵਿਹਾਰ ਐਕਸਟੈਂਸ਼ਲ ਕਾਲੋਨੀ ਵਾਸੀ ਬਿਜਲੀ ਸਪਲਾਈ ਠੀਕ ਨਾ ...

ਪੂਰੀ ਖ਼ਬਰ »

ਲਾਕਰ ਦੇ ਤਾਲੇ ਭੰਨ ਕੇ ਹਜ਼ਾਰਾਂ ਦਾ ਸਾਮਾਨ ਚੋਰੀ

ਭਿਵਾਨੀ, 26 ਮਈ (ਅਜੀਤ ਬਿਊਰੋ)- ਸ਼ਹਿਰ ਦੇ ਸਿੱਖਿਆ ਮਾਰਗ 'ਤੇ ਇਕ ਮਕਾਨ 'ਚ ਚੋਰਾਂ ਨੇ ਬੀਤੀ ਰਾਤ ਤਾਂਡਵ ਮਚਾਇਆ | ਚੋਰਾਂ ਨੇ ਘਰ ਦੇ ਅੰਦਰ ਸਾਰੇ ਮੈਂਬਰਾਂ ਦੀ ਮੌਜੂਦਗੀ ਦੇ ਬਾਵਜੂਦ ਅਲਮਾਰੀਆਂ ਦੇ ਲਾਕਰ ਭੰਨ ਕੇ ਹਜ਼ਾਰਾਂ ਰੁਪਏ ਦੇ ਸਾਮਾਨ 'ਤੇ ਹੱਥ ਸਾਫ਼ ਕਰ ਦਿੱਤਾ | ...

ਪੂਰੀ ਖ਼ਬਰ »

ਸ਼ਹਿਰਾਂ ਨੂੰ ਦੁੱਧ, ਫਲ, ਸਬਜ਼ੀ ਅਤੇ ਅਨਾਜ ਦੀ ਸਪਲਾਈ ਬੰਦੀ ਲਈ ਲਾਮਬੰਦੀ ਮੁਹਿੰਮ ਜਾਰੀ

ਡੱਬਵਾਲੀ, 26 ਮਈ (ਇਕਬਾਲ ਸਿੰਘ ਸ਼ਾਂਤ)-ਰਾਸ਼ਟਰੀ ਕਿਸਾਨ ਮਹਾਂਸੰਘ ਦੇ ਸੱਦੇ 'ਤੇ 10 ਰੋਜ਼ਾ ਹੜਤਾਲ ਤਹਿਤ ਸ਼ਹਿਰਾਂ ਨੂੰ ਦੁੱਧ, ਫਲ, ਸਬਜ਼ੀ ਅਤੇ ਅਨਾਜ ਦੀ ਸਪਲਾਈ ਬੰਦ ਕਰਨ ਲਈ ਰਾਸ਼ਟਰੀ ਕਿਸਾਨ ਸੰਗਠਨ ਵਲੋਂ ਲਾਮਬੰਦੀ ਮੁਹਿੰਮ ਜਾਰੀ ਹੈ | ਸੰਗਠਨ ਦੇ ਸੂਬਾ ਪ੍ਰਧਾਨ ...

ਪੂਰੀ ਖ਼ਬਰ »

ਹਜ਼ੂਰ ਸਾਹਿਬ-ਸ੍ਰੀਗੰਗਾਨਗਰ ਐਕਸਪ੍ਰੈੱਸ ਨਾਲ ਜੋੜੇ ਜਾਣਗੇ ਨਵੇਂ ਕੋਚ

ਹਜ਼ੂਰ ਸਾਹਿਬ ਨਾਂਦੇੜ, 26 ਮਈ (ਰਵਿੰਦਰ ਸਿੰਘ ਮੋਦੀ)-ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਅਤੇ ਰਾਜਸਥਾਨ ਦੇ ਸ੍ਰੀਗੰਗਾ ਨਗਰ ਵਾਸਤੇ ਸਾਲ 2010 ਤੋਂ ਸ਼ੁਰੂ ਰੇਲਵੇ ਸੁਪਰਫਾਸਟ ਐਕਸਪ੍ਰੈੱਸ ਦੇ ਸਾਰੇ ਕੋਚ ਬਦਲਣ ਬਾਰੇ ਸੈਂਟਰਲ ਰੇਲਵੇ ਬੋਰਡ ਵਲੋਂ ਫੈਸਲਾ ਕੀਤਾ ਗਿਆ ਹੈ ...

ਪੂਰੀ ਖ਼ਬਰ »

ਚੌਧਰੀ ਹਰਪਾਲ ਸਿੰਘ ਕਾਨਵੈਂਟ ਅਤੇ ਸਰਵੋਦਿਆ ਸਕੂਲ ਦੇ ਵਿਦਿਆਰਥੀ ਬਲਾਕ 'ਚ ਅੱਵਲ

ਏਲਨਾਬਾਦ, 26 ਮਈ (ਜਗਤਾਰ ਸਮਾਲਸਰ)- ਸ਼ਹਿਰ ਦੇ ਚੌਧਰੀ ਹਰਪਾਲ ਸਿੰਘ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਵਨੀਸ਼ਾ ਨੇ ਨਾਨ ਮੈਡੀਕਲ ਵਿਸ਼ੇ 'ਚ 98.8 ਫ਼ੀਸਦੀ ਅੰਕ ਹਾਸਲ ਕਰਕੇ ਬਲਾਕ ਏਲਨਾਬਾਦ 'ਚ ਪਹਿਲਾ ਸਥਾਨ ਹਾਸਲ ਕੀਤਾ | ਇਸ ਦੌਰਾਨ ਸਕੂਲ ਦੇ ਸੰਚਾਲਕ ...

ਪੂਰੀ ਖ਼ਬਰ »

ਭਾਰਤ ਅੱਤਵਾਦ ਦਾ ਖ਼ਾਤਮਾ ਕੀਤੇ ਬਗੈਰ ਤਰੱਕੀ ਨਹੀਂ ਕਰ ਸਕਦਾ- ਬਿੱਟਾ

ਡੱਬਵਾਲੀ, 26 ਮਈ (ਇਕਬਾਲ ਸਿੰਘ ਸ਼ਾਂਤ)-ਅਖਿਲ ਭਾਰਤੀ ਅੱਤਵਾਦ ਵਿਰੋਧੀ ਫਰੰਟ ਦੇ ਚੇਅਰਮੈਨ ਮਨਿੰਦਰਜੀਤ ਸਿੰਘ ਬਿੱਟਾ ਨੇ ਆਖਿਆ ਕਿ ਭਾਰਤ ਅੱਤਵਾਦ ਦਾ ਖ਼ਾਤਮਾ ਕੀਤੇ ਬਗੈਰ ਤਰੱਕੀ ਨਹੀਂ ਕਰ ਸਕਦਾ | ਪਾਕਿਸਤਾਨ ਜਿਹੇ ਮੁਲਕ ਨੂੰ ਉਸਦੀ ਹੈਸੀਅਤ ਵਿਖਾਉਣ ਅਤੇ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਅੱਜ ਕਰਨਗੇ ਕੇ.ਜੀ.ਪੀ. ਦਾ ਉਦਘਾਟਨ

ਸੋਨੀਪਤ, 26 ਮਈ (ਅਜੀਤ ਬਿਊਰੋ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਦੇਸ਼ ਦੀ ਸਭ ਤੋਂ ਪ੍ਰਸਿੱਧ ਸੜਕ ਮਾਰਗ ਪਰਿਯੋਜਨਾ ਕੰੁਡਲੀ-ਗਾਜੀਆਬਾਦ-ਪਲਵਲ ਐਕਸਪ੍ਰੈਸ-ਵੇ (ਇਸਟਰਨ ਪੈਰੀਫੇਰਲ ਐਕਸਪ੍ਰੈਸ ਵੇ) ਦਾ ਉਦਘਾਟਨ ਕਰਨਗੇ | ਉਦਘਾਟਨ ਸਮਾਰੋਹ ਨੂੰ ਲੈ ਕੇ ਤਿਆਰੀਆਂ ...

ਪੂਰੀ ਖ਼ਬਰ »

ਅੱਤਵਾਦ ਤੋਂ ਵੀ ਖਤਰਨਾਕ ਹਨ ਨਸ਼ੀਲੀਆਂ ਦਵਾਈਆਂ : ਬਿੱਟਾ

ਸਿਰਸਾ, 26 ਮਈ (ਭੁਪਿੰਦਰ ਪੰਨੀਵਾਲੀਆ)- ਅੱਤਵਾਦ ਤੋਂ ਜ਼ਿਆਦਾ ਖਤਰਨਾਕ ਹਨ ਨਸ਼ੀਲੀਆਂ ਦਵਾਈਆਂ | ਨਸ਼ਾ ਪੰਜਾਬ ਅਤੇ ਹਰਿਆਣਾ ਦੇ ਨੌਜਵਾਨਾਂ ਦੀਆਂ ਜ਼ਿੰਦਗੀਆਂ ਤਬਾਹ ਕਰ ਰਿਹਾ ਹੈ | ਇਸ ਦੇ ਿਖ਼ਲਾਫ਼ ਸਭ ਨੂੰ ਇਕਜੁੱਟ ਹੋ ਕੇ ਮੁਹਿੰਮ ਚਲਾਉਣੀ ਹੋਵੇਗੀ | ਪੰਜਾਬ 'ਚ ...

ਪੂਰੀ ਖ਼ਬਰ »

ਯੂਥ ਕਾਂਗਰਸ ਨੇ ਕੇਂਦਰ ਸਰਕਾਰ ਦਾ ਸਾੜਿਆ ਪੁਤਲਾ

ਕਰਨਾਲ, 26 ਮਈ (ਗੁਰਮੀਤ ਸਿੰਘ ਸੱਗੂ)-ਯੂਥ ਕਾਂਗਰਸ ਵਲੋਂ ਕਰਨਾਲ ਪ੍ਰਧਾਨ ਪੰਕਜ ਗਾਬਾ ਦੀ ਅਗਵਾਈ ਹੇਠ ਪੈਟਰੋਲ ਅਤੇ ਡੀਜ਼ਲ ਦੇ ਵਧਦੇ ਰੇਟਾਂ ਿਖ਼ਲਾਫ਼ ਪੀ.ਡਬਲਿਊ.ਡੀ. ਆਰਾਮ ਘਰ ਸਾਹਮਣੇ ਕੇਂਦਰ ਸਰਕਾਰ ਦਾ ਪੁਤਲਾ ਸਾੜ ਕੇ ਮੁਜ਼ਾਹਰਾ ਕੀਤਾ ਗਿਆ | ਗਾਬਾ ਨੇ ਕਿਹਾ ਕਿ ...

ਪੂਰੀ ਖ਼ਬਰ »

ਲੱਖਾਂ ਰੁਪਏ ਦੀ ਹੈਰੋਇਨ ਸਮੇਤ 2 ਗਿ੍ਫ਼ਤਾਰ

ਕਾਲਾਂਵਾਲੀ, 26 ਮਈ (ਭੁਪਿੰਦਰ ਪੰਨੀਵਾਲੀਆ)- ਸੀ.ਆਈ.ਏ. ਡੱਬਵਾਲੀ ਪੁਲਿਸ ਨੇ ਕਾਰ ਸਵਾਰ ਇਕ ਵਿਅਕਤੀ ਤੋਂ ਸਾਢੇ 12 ਲੱਖ ਰੁਪਏ ਦੀ 250 ਗਰਾਮ ਹੈਰੋਇਨ ਬਰਾਮਦ ਕੀਤੀ ਹੈ | ਫੜ੍ਹੇ ਗਏ ਵਿਅਕਤੀ ਦੀ ਪਛਾਣ ਹਰਜਿੰਦਰ ਸਿੰਘ ਵਾਸੀ ਸੂਬਾ ਖੇੜਾ ਜ਼ਿਲ੍ਹਾ ਸਿਰਸਾ ਦੇ ਰੂਪ 'ਚ ਹੋਈ ਹੈ ...

ਪੂਰੀ ਖ਼ਬਰ »

ਭਾਰਤ ਪਬਲਿਕ ਸਕੂਲ 'ਚ ਕਵਿਤਾ ਮੁਕਾਬਲੇ ਕਰਵਾਏ

ਬਾਬੈਨ, 26 ਮਈ (ਡਾ. ਦੀਪਕ ਦੇਵਗਨ)-ਭਾਰਤ ਪਬਲਿਕ ਸੀ.ਸੈ. ਸਕੂਲ 'ਚ 4 ਸਦਨਾਂ ਦਾ ਕਵਿਤਾ ਮੁਕਾਬਲਾ ਕਰਵਾਇਆ ਗਿਆ | ਇਹ ਮੁਕਾਬਲਾ 2 ਗਰੁੱਪਾਂ ਜੂਨੀਅਰ ਅਤੇ ਸੀਨੀਅਰ 'ਚ ਕਰਵਾਇਆ ਗਿਆ, ਜਿਸ 'ਚ ਜੇਤੂ ਬੱਚਿਆ ਨੂੰ ਸਾਬਕਾ ਸੰਸਦ ਮੈਂਬਰ ਕੈਲਾਸ਼ੋ ਸੈਣੀ ਨੇ ਪੁਰਸਕਾਰ ਦੇ ਕੇ ...

ਪੂਰੀ ਖ਼ਬਰ »

ਵਿਜ਼ਡਮ ਵਰਲਡ ਸਕੂਲ ਦੇ 86 ਵਿਦਿਆਰਥੀਆਂ ਨੇ ਮੈਰਿਟ ਹਾਸਲ ਕੀਤੀ

ਕੁਰੂਕਸ਼ੇਤਰ, 26 ਮਈ (ਜਸਬੀਰ ਸਿੰਘ ਦੁੱਗਲ)-ਸੀ.ਬੀ.ਐੱਸ.ਈ. ਦੀ 12ਵੀਂ ਜਮਾਤ ਦੇ ਨਤੀਜਿਆਂ 'ਚ ਵਿਜ਼ਡਮ ਵਰਲਡ ਸਕੂਲ ਦੇ ਵਿਦਿਆਰਥੀਆਂ ਨੇ ਇਕ ਵਾਰ ਫਿਰ ਸਫ਼ਲਤਾ ਝੰਡਾ ਲਹਿਰਾਉਂਦੇ ਹੋਏ ਆਪਣੇ ਸਕੂਲ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ | ਸਕੂਲ ਮੈਨੇਜਰ ਵਿਨੋਦ ਰਾਵਲ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX