ਤਾਜਾ ਖ਼ਬਰਾਂ


ਰਾਈਫਲ 'ਚੋਂ ਅਚਾਨਕ ਗੋਲੀ ਚੱਲਣ ਕਾਰਨ ਸਾਬਕਾ ਫੌਜੀ ਦੀ ਮੌਤ
. . .  1 minute ago
ਮੋਗਾ, 18 ਜੁਲਾਈ (ਗੁਰਤੇਜ ਸਿੰਘ ਬੱਬੀ)- ਮੋਗਾ ਨਾਲ ਲੱਗਦੇ ਪਿੰਡ ਲੰਡੈਕੇ 'ਚ ਅੱਜ ਸਵੇਰੇ ਆਪਣੀ ਹੀ ਲਾਈਸੈਂਸੀ ਰਾਈਫਲ 'ਚੋਂ ਅਚਾਨਕ ਗੋਲੀ ਚੱਲਣ ਕਾਰਨ ਸਾਬਕਾ ਫੌਜੀ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਮੁਤਾਬਕ ਮਨਜੀਤ ਸਿੰਘ (50), ਜਿਹੜਾ ਕਿ ਫੌਜ 'ਚੋਂ ਸੇਵਾ...
ਦਿੱਲੀ ਹਾਈਕੋਰਟ ਨੇ ਜੇ. ਐਨ. ਯੂ. ਨੂੰ ਕਨ੍ਹੱਈਆ ਵਿਰੁੱਧ ਕਾਰਵਾਈ ਨਾ ਕਰਨ ਦਾ ਦਿੱਤਾ ਨਿਰਦੇਸ਼
. . .  11 minutes ago
ਨਵੀਂ ਦਿੱਲੀ, 18 ਜੁਲਾਈ- ਦਿੱਲੀ ਹਾਈਕੋਰਟ ਨੇ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ. ਐਨ. ਯੂ.) ਨੂੰ ਨਿਰਦੇਸ਼ ਦਿੱਤਾ ਹੈ ਕਿ ਉਹ ਦੋ ਦਿਨਾਂ ਤੱਕ ਕਨ੍ਹੱਈਆ ਕੁਮਾਰ ਵਿਰੁੱਧ ਕਾਰਵਾਈ ਨਾ ਕਰੇ। ਦੱਸ ਦਈਏ ਕਿ ਜੇ. ਐਨ. ਯੂ. ਨੇ ਕਥਿਤ ਦੇਸ਼ਧ੍ਰੋਹ ਦੇ ਮਾਮਲੇ 'ਚ ਕਨ੍ਹੱਈਆ...
ਹੰਗਾਮੇ ਤੋਂ ਬਾਅਦ ਰਾਜ ਸਭਾ ਦੀ ਕਾਰਵਾਈ 12 ਵਜੇ ਤੱਕ ਮੁਲਤਵੀ
. . .  34 minutes ago
ਨਵੀਂ ਦਿੱਲੀ, 18 ਜੁਲਾਈ- ਆਂਧਰਾ ਪ੍ਰਦੇਸ਼ ਲਈ ਵਿਸ਼ੇਸ਼ ਦਰਜੇ ਮੰਗ ਨੂੰ ਲੈ ਕੇ ਟੀ. ਡੀ. ਪੀ. ਦੇ ਸੰਸਦ ਮੈਂਬਰਾਂ ਵਲੋਂ ਕੀਤੇ ਗਏ ਹੰਮਾਗੇ ਕਾਰਨ ਰਾਜ ਸਭਾ ਦੀ ਕਾਰਵਾਈ ਨੂੰ 12 ਵਜੇ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ...
ਉੱਘੇ ਸਮਾਜ ਸੇਵੀ ਬਲਰਾਜ ਸਿੰਘ ਸੇਖੋਂ ਦਾ ਦੇਹਾਂਤ
. . .  47 minutes ago
ਨਾਭਾ, 18 ਜੁਲਾਈ (ਕਰਮਜੀਤ ਸਿੰਘ ਨਾਭਾ)- ਨਾਭਾ ਦੇ ਉੱਘੇ ਸਮਾਜ ਸੇਵੀ ਬਲਰਾਜ ਸਿੰਘ ਸੇਖੋਂ (ਬੁਰਜ਼ ਵਾਲੇ) ਦਾ ਬੀਤੀ ਰਾਤ ਕੈਨੇਡਾ ਦੇ ਟੋਰਾਂਟੋ ਸ਼ਹਿਰ 'ਚ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ। 60 ਸਾਲਾ ਬਲਰਾਜ ਸਿੰਘ ਸੇਖੋਂ ਕੈਨੇਡਾ 'ਚ ਅਪਣੇ ਇਕਲੌਤੇ ਪੁੱਤਰ...
ਪੰਜਾਬ ਸਿਵਲ ਸਕੱਤਰੇਤ ਦੇ ਮੁਲਾਜ਼ਮਾਂ ਨੇ ਵਿੱਤ ਮੰਤਰੀ ਦੇ ਦਫ਼ਤਰ ਅੱਗੇ ਖ਼ਾਲੀ ਭਾਂਡੇ ਲੈ ਕੇ ਮੰਗੀ ਭੀਖ
. . .  1 minute ago
ਚੰਡੀਗੜ੍ਹ, 18 ਜੁਲਾਈ (ਵਿਕਰਮਜੀਤ ਸਿੰਘ ਮਾਨ)- ਪੰਜਾਬ ਸਿਵਲ ਸਕੱਤਰੇਤ ਦੇ ਮੁਲਾਜ਼ਮਾਂ ਨੇ ਖਾਲੀ ਭਾਂਡੇ ਲੈ ਕੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਦਫ਼ਤਰ ਅੱਗੇ ਆਪਣੀਆਂ ਮੰਗਾਂ ਦੀ ਪੂਰਤੀ ਲਈ ਭੀਖ ਮੰਗੀ...
ਛੱਤੀਸਗੜ੍ਹ 'ਚ ਮੁਠਭੇੜ ਦੌਰਾਨ ਇਨਾਮੀ ਮਹਿਲਾ ਨਕਸਲੀ ਢੇਰ
. . .  about 1 hour ago
ਰਾਏਪੁਰ, 18 ਜੁਲਾਈ- ਛੱਤੀਸਗੜ੍ਹ 'ਚ ਅੱਜ ਸੁਰੱਖਿਆ ਬਲਾਂ ਨੇ ਮੁਠਭੇੜ ਦੌਰਾਨ ਇੱਕ ਮਹਿਲਾ ਨਕਸਲੀ ਨੂੰ ਢੇਰ ਕਰ ਦਿੱਤਾ। ਜਾਣਕਾਰੀ ਮੁਤਾਬਕ ਸਵੇਰੇ 8.30 ਰਾਜਨਾਂਦਗਾਂਓ ਜ਼ਿਲ੍ਹੇ ਮੰਨਪੁਰ ਇਲਾਕੇ 'ਚ ਇਹ ਮੁਠਭੇੜ ਹੋਈ। ਉਕਤ ਨਕਸਲੀ ਦੇ ਸਿਰ 'ਤੇ 5 ਲੱਖ ਰੁਪਏ ਦਾ...
ਸਰਕਾਰ ਹਰ ਮੁੱਦੇ 'ਤੇ ਚਰਚਾ ਕਰਨ ਲਈ ਤਿਆਰ- ਮੋਦੀ
. . .  about 1 hour ago
ਨਵੀਂ ਦਿੱਲੀ, 18 ਜੁਲਾਈ- ਸੰਸਦ ਦਾ ਮਾਨਸੂਨ ਇਜਲਾਸ ਸ਼ੁਰੂ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਉਹ ਉਮੀਦ ਕਰਦੇ ਹਨ ਸੰਸਦ ਦੀ ਕਾਰਵਾਈ ਸੁਚੱਜੇ ਢੰਗ ਨਾਲ ਹੋਵੇਗੀ। ਉਨ੍ਹਾਂ ਕਿਹਾ ਕਿ ਇਜਲਾਸ ਦੌਰਾਨ ਕੋਈ ਵੀ ਸੰਸਦ ਮੈਂਬਰ ਕਿਸੇ ਵੀ ਮੁੱਦੇ 'ਤੇ...
ਡਾਲਰ ਦੇ ਮੁਕਾਬਲੇ 3 ਪੈਸੇ ਦੇ ਵਾਧੇ ਨਾਲ ਖੁੱਲ੍ਹਿਆ ਰੁਪਿਆ
. . .  about 1 hour ago
ਨਵੀਂ ਦਿੱਲੀ, 18 ਜੁਲਾਈ- ਡਾਲਰ ਦੇ ਮੁਕਾਬਲੇ ਰੁਪਿਆ ਅੱਜ ਤਿੰਨ ਪੈਸੇ ਦੇ ਹਲਕੇ ਵਾਧੇ ਨਾਲ 68.42 ਦੇ ਪੱਧਰ 'ਤੇ ਖੁੱਲ੍ਹਿਆ ਹੈ। ਇਸ ਦੇ ਨਾਲ ਹੀ ਰੁਪਏ 'ਚ ਡਾਲਰ ਦੇ ਮੁਕਾਬਲੇ ਕੱਲ੍ਹ ਵੀ ਵਾਧਾ ਦੇਖਣ ਨੂੰ ਮਿਲਿਆ ਸੀ। ਡਾਲਰ ਦੇ ਮੁਕਾਬਲੇ ਰੁਪਿਆ ਕੱਲ੍ਹ 12 ਪੈਸੇ ਵੱਧ ਕੇ...
ਜੇਲ੍ਹ 'ਚ ਭੁੱਖ ਹੜਤਾਲ 'ਤੇ ਬੈਠੇ ਭਾਈ ਰਾਜੋਆਣਾ ਦਾ ਘਟਿਆ ਤਿੰਨ ਕਿਲੋ ਭਾਰ
. . .  about 2 hours ago
ਪਟਿਆਲਾ, 18 ਜੁਲਾਈ- ਪਟਿਆਲਾ ਜੇਲ੍ਹ 'ਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਆਪਣੀ ਰਿਹਾਈ ਨੂੰ ਲੈ ਕੇ ਪਿਛਲੇ 3 ਦਿਨਾਂ ਤੋਂ ਭੁਖ ਹੜਤਾਲ 'ਤੇ ਬੈਠੇ ਹਨ ਅਤੇ ਇਸ ਕਾਰਨ ਉਨ੍ਹਾਂ ਦਾ ਤਿੰਨ ਕਿਲੋ ਭਾਰ ਘੱਟ ਗਿਆ ਹੈ। ਡਾਕਟਰਾਂ ਦੀਆਂ ਟੀਮਾਂ ਰੋਜ਼ਾਨਾ ਉਨ੍ਹਾਂ ਦਾ ਚੈਕਅੱਪ...
ਅਖਿਲੇਸ਼ ਨੇ ਹਾਦਸੇ 'ਚ ਜ਼ਖਮੀਆਂ ਦੀ ਕੀਤੀ ਮਦਦ
. . .  about 2 hours ago
ਨਵੀਂ ਦਿੱਲੀ, 18 ਜੁਲਾਈ - ਲਖਨਊ ਆਗਰਾ ਐਕਸਪ੍ਰੈਸ ਵੇ 'ਤੇ ਇਕ ਹਾਦਸੇ ਨੂੰ ਦੇਖ ਕੇ ਸਮਾਜਵਾਦੀ ਪਾਰਟੀ ਦੇ ਮੁਖੀ ਤੇ ਉਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ ਆਪਣਾ ਕਾਫਲਾ ਰੋਕ ਕੇ ਉਤਰ ਗਏ। ਹਾਦਸੇ ਵਿਚ ਇਸਕਾਨ ਦੇ ਤਿੰਨ ਭਗਤ ਬੁਰੀ ਤਰ੍ਹਾਂ ਨਾਲ ਜ਼ਖਮੀ...
ਰਾਹੁਲ ਦਾ ਭਾਜਪਾ 'ਤੇ ਇਸ਼ਾਰਿਆਂ 'ਚ ਹਮਲਾ
. . .  about 2 hours ago
ਨਵੀਂ ਦਿੱਲੀ, 18 ਜੁਲਾਈ - ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਸਵਾਮੀ ਅਗਨੀਵੇਸ਼ ਦੇ ਨਾਲ ਝਾਰਖੰਡ 'ਚ ਹੋਈ ਕੁੱਟਮਾਰ ਨੂੰ ਲੈ ਕੇ ਇਸ਼ਾਰਿਆਂ ਇਸ਼ਾਰਿਆਂ 'ਚ ਭਾਜਪਾ 'ਤੇ ਨਿਸ਼ਾਨਾ ਸਾਧਿਆ ਹੈ। ਰਾਹੁਲ ਗਾਂਧੀ ਨੇ ਸਵਾਮੀ ਅਗਨੀਵੇਸ਼ ਦੇ ਨਾਲ ਹੋਈ ਕੁੱਟਮਾਰ ਦੇ ਵੀਡੀਓ ਸਣੇ...
ਸੰਸਦ ਦਾ ਮਾਨਸੂਨ ਇਜਲਾਸ ਅੱਜ ਤੋਂ ਹੋਵੇਗਾ ਸ਼ੁਰੂ
. . .  about 3 hours ago
ਨਵੀਂ ਦਿੱਲੀ, 18 ਜੁਲਾਈ - ਸੰਸਦ ਦਾ ਮਾਨਸੂਨ ਇਜਲਾਸ ਅੱਜ ਤੋਂ ਸ਼ੁਰੂ ਹੋ ਰਿਹਾ ਹੈ। 10 ਅਗਸਤ ਤੱਕ ਚਲਣ ਵਾਲੇ ਇਸ ਇਜਲਾਸ 'ਚ ਕਾਂਗਰਸ ਸਮੇਤ ਦੂਸਰੇ ਵਿਰੋਧੀ ਦਲ ਮੋਦੀ ਸਰਕਾਰ ਖਿਲਾਫ ਬੇਭਰੋਸਗੀ ਮਤਾ ਲਿਆਉਣ ਦਾ ਨੋਟਿਸ ਦੇਣਗੇ। ਜਦਕਿ ਪ੍ਰਧਾਨ ਮੰਤਰੀ ਨਰਿੰਦਰ...
ਨੋਇਡਾ ਇਮਾਰਤ ਹਾਦਸਾ - ਤਿੰਨ ਲੋਕਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ
. . .  about 3 hours ago
ਨਵੀਂ ਦਿੱਲੀ, 18 ਜੁਲਾਈ - ਗ੍ਰੇਟਰ ਨੋਇਡਾ ਸਥਿਤ ਸ਼ਾਹਬੇਰੀ ਪਿੰਡ 'ਚ ਮੰਗਲਵਾਰ ਨੂੰ ਨਿਰਮਾਣਧੀਨ 6 ਮੰਜਲਾਂ ਇਮਾਰਤ ਚਾਰ ਮੰਜ਼ਲਾਂ ਇਮਾਰਤ 'ਤੇ ਜਾ ਡਿੱਗੀ, ਇਸ ਘਟਨਾ ਵਿਚ ਤਿੰਨ ਲੋਕਾਂ ਦੇ ਅਜੇ ਤੱਕ ਮਾਰੇ ਜਾਣ ਦੀ ਪੁਸ਼ਟੀ ਹੋਈ ਹੈ। ਜਦਕਿ 50 ਲੋਕ ਅਜੇ ਵੀ ਮਲਬੇ ਹੇਠਾਂ...
ਅੱਜ ਦਾ ਵਿਚਾਰ
. . .  about 4 hours ago
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : ਇੰਗਲੈਂਡ ਨੂੰ ਜਿੱਤਣ ਲਈ 64 ਗੇਂਦਾਂ 'ਚ 23 ਦੌੜਾਂ ਦੀ ਲੋੜ
. . .  1 day ago
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : ਇੰਗਲੈਂਡ ਨੂੰ ਦੂਜਾ ਝਟਕਾ
. . .  1 day ago
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : ਭਾਰਤ ਨੇ ਇੰਗਲੈਂਡ ਨੂੰ ਦਿੱਤਾ ਜਿੱਤਣ ਲਈ 257 ਦੌੜਾਂ ਦਾ ਟੀਚਾ
. . .  1 day ago
ਪਿੰਡ ਲੁਹਾਰ ਦਾ ਭਗਵੰਤ ਸਿੰਘ ਨਸ਼ੇ ਦੀ ਭੇਟ ਚੜਿਆ
. . .  1 day ago
ਅਮਰਨਾਥ ਯਾਤਰਾ 'ਤੇ ਗਏ ਨੌਜਵਾਨ ਦੀ ਰਸਤੇ ਵਿਚ ਮੌਤ
. . .  1 day ago
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : ਭਾਰਤ ਨੂੰ ਲੱਗਾ ਪੰਜਵਾਂ ਝਟਕਾ
. . .  1 day ago
ਸਿੱਖਿਆ ਵਿਭਾਗ ਵੱਲੋਂ ਦਸਤੀ ਛੁੱਟੀ ਦੀਆਂ ਅਰਜ਼ੀਆਂ ਨਾ ਲੈਣ ਦੇ ਹੁਕਮ ਜਾਰੀ
. . .  1 day ago
ਮੰਗਾਂ ਨੂੰ ਲੈ ਕੇ ਨਗਰ ਕੌਂਸਲ ਜੈਤੋ ਦੇ ਮੁਲਾਜ਼ਮਾਂ ਵੱਲੋਂ ਦੋ ਦਿਨਾਂ ਹੜਤਾਲ
. . .  1 day ago
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : 20 ਓਵਰਾਂ ਤੋਂ ਬਾਅਦ ਭਾਰਤ 100/2
. . .  1 day ago
ਸਵਾਮੀ ਅਗਨੀਵੇਸ਼ ਨੇ ਦੋਸ਼ੀਆਂ ਵਿਰੁੱਧ ਕਾਰਵਾਈ ਦੀ ਕੀਤੀ ਮੰਗ
. . .  1 day ago
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : ਭਾਰਤ ਨੂੰ ਲੱਗਾ ਦੂਜਾ ਝਟਕਾ
. . .  1 day ago
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : 15 ਓਵਰਾਂ ਤੋਂ ਬਾਅਦ ਭਾਰਤ 68/1
. . .  1 day ago
ਦਾਤੀ ਮਹਾਰਾਜ ਵਿਰੁੱਧ ਸੀ. ਬੀ. ਆਈ. ਜਾਂਚ ਲਈ ਦਿੱਲੀ ਹਾਈਕੋਰਟ ਦਾਇਰ ਕੀਤੀ ਗਈ ਪਟੀਸ਼ਨ
. . .  1 day ago
ਗੈਰ ਕਾਨੂੰਨੀ ਕਾਲੋਨੀਆਂ ਨੂੰ ਨੇਮਬੱਧ ਕਰਨ ਲਈ ਨਵੀਂ ਨੀਤੀ ਬਾਰੇ ਬਣੀ ਸਹਿਮਤੀ
. . .  1 day ago
ਅਨੁਰਾਗ ਠਾਕੁਰ ਬਣੇ ਲੋਕ ਸਭਾ 'ਚ ਭਾਜਪਾ ਦੇ ਮੁੱਖ ਸੁਚੇਤਕ
. . .  1 day ago
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : 10 ਓਵਰਾਂ ਤੋਂ ਬਾਅਦ ਭਾਰਤ 32/1
. . .  1 day ago
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : ਭਾਰਤ ਨੂੰ ਲੱਗਾ ਪਹਿਲਾ ਝਟਕਾ
. . .  1 day ago
ਜੇਲ੍ਹ 'ਚ ਪੇਸ਼ੀ ਲਈ ਜਾਂਦੇ ਸਮੇਂ ਕੈਦੀ ਫਰਾਰ
. . .  1 day ago
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : 5 ਓਵਰਾਂ ਤੋਂ ਬਾਅਦ ਭਾਰਤ 12/0
. . .  1 day ago
ਦਿਲਪ੍ਰੀਤ ਬਾਬਾ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼
. . .  1 day ago
ਪ੍ਰਸਾਦ ਖਾਣ ਨਾਲ ਬਿਮਾਰ ਹੋਏ 40 ਤੋਂ ਜ਼ਿਆਦਾ ਲੋਕ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 14 ਜੇਠ ਸੰਮਤ 550
ਿਵਚਾਰ ਪ੍ਰਵਾਹ: ਕੇਵਲ ਭਲਾ ਸੋਚੋ ਹੀ ਨਾ, ਭਲਾ ਕਰੋ ਵੀ। -ਥੋਰੋ
  •     Confirm Target Language  

ਸਾਹਿਤ ਫੁਲਵਾੜੀ

ਕਾਵਿ-ਮਹਿਫ਼ਲ

• ਗੁਰਭਜਨ ਗਿੱਲ •
ਤੁਰ ਰਿਹਾ ਹੈ ਵਕਤ ਸਹਿਜੇ, ਸਿਰਫ਼ ਇਕੋ ਚਾਲ ਨਾਲ |
ਤੂੰ ਭਲਾ ਨੱਚੇ ਪਿਆ ਕਿਉਂ, ਗਰਜ਼ ਬੱਧੀ ਤਾਲ ਨਾਲ |

ਬੈਠ ਜਾਣਾ ਮੌਤ ਵਰਗਾ, ਸਬਕ ਤੇਰਾ ਯਾਦ ਮਾਂ,
ਤੁਰ ਰਿਹਾ ਹਾਂ ਮੈਂ ਨਿਰੰਤਰ ਦਰਦ ਵਿੰਨ੍ਹੇ ਹਾਲ ਨਾਲ |

ਤੂੰ ਮੇਰੀ ਉਂਗਲ ਨਾ ਛੱਡੀਂ, ਨੀ ਉਮੀਦੇ ਯਾਦ ਰੱਖ,
ਤਪਦੇ ਥਲ ਵਿਚ, ਸੂਰਜੇ ਸੰਗ ਮੈਂ ਤੁਰਾਂਗਾ ਨਾਲ ਨਾਲ |

ਸਮਝਿਆ ਕਰ ਤੂੰ ਪਰਿੰਦੇ, ਇਹ ਸ਼ਿਕਾਰੀ ਬਹੁਤ ਤੇਜ਼,
ਪਿੰਜਰੇ ਵਿਚ ਪਾਉਣ ਖ਼ਾਤਰ, ਚੋਗ ਪਾਉਂਦੇ ਚਾਲ ਨਾਲ |

ਤੀਰ ਤੇ ਤਲਵਾਰ ਮੈਨੂੰ ਮਾਰ, ਤੇਰਾ ਕਰਮ ਹੈ,
ਮੈਂ ਤੇਰਾ ਹਰ ਵਾਰ ਮੋੜੰੂ, ਸਿਦਕ ਵਾਲੀ ਢਾਲ ਨਾਲ |

ਕਾਹਲਿਆ ਨਾ ਕਾਹਲ ਕਰ ਤੰੂ, ਸਹਿਜ ਨੂੰ ਸਾਹੀਂ ਪਰੋ,
ਧਰਤ ਨੂੰ ਮਿਣਿਆ ਕਿਸੇ ਨਾ ਅੱਜ ਤੀਕਰ ਛਾਲ ਨਾਲ |

ਮਾਛੀਆਂ ਦੀ ਚਾਲ ਵੇਖੀਂ, ਮਗਰਮੱਛ ਨੇ ਬੇਲਗਾਮ,
ਨਿੱਕੀਆਂ ਮੱਛੀਆਂ ਨੂੰ ਘੇਰਨ, ਪੂੰਗ ਫੜਦੇ ਜਾਲ ਨਾਲ |

-ਮੋਬਾਈਲ : 98726-31199

ਕਹਾਣੀ: ਸੰਗੂ ਮੰਗੂ

ਮਹੇਸ਼ ਮੇਰਾ ਦਰਜਾ ਚਾਰ ਕਰਮਚਾਰੀ ਸੀ | ਹੈ ਤਾਂ ਉਹ ਹਿਮਾਚਲ ਪ੍ਰਦੇਸ਼ ਤੋਂ ਸੀ ਪਰ ਭਲੇ ਸਮਿਆਂ ਵਿਚ ਬਾਹਰਲੇ ਸੂਬਿਆਂ ਦੇ ਲੜਕੇ ਪੰਜਾਬ ਵਿਚ ਅਫ਼ਸਰਾਂ ਦੇ ਘਰਾਂ ਵਿਚ ਕੰਮ ਕਰਨ ਲੱਗ ਜਾਂਦੇ ਤੇ ਅਫ਼ਸਰਾਂ ਦੇ ਦੋਹੀਂ ਹੱਥੀਂ ਲੱਡੂ, ਕੰਮ ਘਰ ਦਾ ਕਰਾਈ ਜਾਂਦੇ ਤੇ ...

ਪੂਰੀ ਖ਼ਬਰ »

ਕਰ-ਨਾਟਕ ਬਣਿਆ ਮਖੌਲ ਜੀ...

ਹੁਣ ਕਰਨਾਟਕ 'ਚ ਵੀ, ਨਗਰੀ ਨਗਰੀ, ਦੁਆਰੇ-ਦੁਆਰੇ ਤੁਸੀਂ ਬੜੀਆਂ ਪੁਲਾਂਘਾਂ ਪੁੱਟੀਆਂ ਭੁੱਖ ਬੜੀ ਲੱਗੀ, ਵੋਟਾਂ ਵਾਲਾ ਭੰਡਾਰਾ ਲੱਗਾ ਸੀ, ਤੁਸੀਂ ਡਬਲ ਪੁਲਾਂਘਾਂ ਪੁੱਟ ਕੇ ਦੌੜੇ ਪਰ ਫਿਰ ਉਹੀਓ ਗੁਜਰਾਤ ਵਾਲਾ ਹਾਲ ਹੋਇਆ, ਜਦ ਪਹੁੰਚੇ ਭੰਡਾਰਾ ਮਸਤਾਨਾ ਹੋ ਗਿਆ | ...

ਪੂਰੀ ਖ਼ਬਰ »

ਮੁਸਕਰਾਹਟ

• ਮੁਸਕਰਾਹਟ ਨੂੰ ਅੰਗਰੇਜ਼ੀ ਵਿਚ ਸਮਾਈਲ ਕਿਹਾ ਜਾਂਦਾ ਹੈ | ਰੋਮਨ ਪੰਜਾਬੀ ਵਿਚ ਸਮਾਈਲ ਦਾ ਫੁਲ ਫਾਰਮ ਹੈ ਐਸ—ਸੈਟਸ ਯੂਫਰੀ | ਐਮ—ਮੇਕਸ ਯੂ ਸਪੈਸ਼ਲ | ਆਈ—ਇਨਕਰੀਜ ਯੂਅਰ ਫੇਸ ਵੈਲਿਊ | ਐਲ—ਲਿਫਟਸ ਯੂਅਰ ਸਪਿਰਿਟਸ | ਈ—ਈਰੇਸਜ ਆਲ ਯੂਆਰ ਟੈਨਸ਼ਜ | ਇਸ ਲਈ ...

ਪੂਰੀ ਖ਼ਬਰ »

ਲਘੂ ਕਥਾ:ਹੋਰ ਰੱਬ

ਇਕ ਦਿਨ ਮੈਨੂੰ ਸੁਪਨੇ ਵਿਚ ਆ ਕੇ ਰੱਬ ਨੇ ਆਖਿਆ, 'ਬੇਟਾ, ਤੰੂ ਮੇਰੇ ਕਸ਼ਟਾਂ ਦਾ ਨਿਵਾਰਨ ਕਰ ਦੇ |' ਤਾਂ ਮੈਂ ਹੈਰਾਨ ਹੋ ਕੇ ਆਖਿਆ ਕਿ 'ਰੱਬ ਜੀ, ਤੁਸੀਂ ਤਾਂ ਦੁਨੀਆ ਦੇ ਕਸ਼ਟਾਂ ਦਾ ਨਿਵਾਰਨ ਕਰਦੇ ਹੋ ਤੇ ਤੁਹਾਡੇ... ਮੈਂ?' ਤਾਂ ਰੱਬ ਨੇ ਕਿਹਾ ਕਿ ਇਹ ਕਸ਼ਟ ਪੈਦਾ ਵੀ ਤਾਂ ...

ਪੂਰੀ ਖ਼ਬਰ »

ਕਹਾਣੀ: ਉੱਚੀ-ਸੁੱਚੀ ਸੋਚ

'ਵਾਹਿਗੁਰੂ... ਵਾਹਿਗੁਰੂ... ਕਿਵੇਂ ਸਾਰਾ ਟੱਬਰ ਦਿਨ ਚੜ੍ਹੇ ਤਾੲੀਂ ਘੋੜੇ ਵੇਚ ਕੇ ਸੁੱਤੈ... ਦਹਿਲੀਜ਼ੋਂ ਬਾਹਰ ਨਿਕਲੀ ਹੀ ਸਾਂ ਕਿ ਆਹ ਕਾਰਾ ਹੋਇਆ ਵੇਖ ਮੇਰੇ ਤਾਂ ਜਿਵੇਂ ਸਾਹ ਹੀ ਸੂਤੇ... | ਤੜਕਸਾਰ ਹੀ ਮਾਂ ਵਲੋਂ ਕਹੇ, ਉਕਤ ਡਰਾਉਣੇ ਜਿਹੇ ਬੋਲਾਂ ਨੇ ਮੈਨੂੰ ...

ਪੂਰੀ ਖ਼ਬਰ »

ਨਹਿਲੇ 'ਤੇ ਦਹਿਲਾ

ਮੈਨੂੰ ਖੜ੍ਹੇ ਰਹਿਣਾ ਹੁੰਦਾ ਏ ਮਾਰਕ ਟਵੀਨ ਬੜੇ ਉੱਚੇ ਦਰਜੇ ਦੇ ਭਾਸ਼ਣਕਾਰ ਸਨ | ਉਨ੍ਹਾਂ ਦਾ ਭਾਸ਼ਣ ਸੁਣਨ ਲਈ ਲੋਕ ਮਹਿੰਗੀਆਂ ਟਿਕਟਾਂ ਲੈ ਕੇ ਸੀਟਾਂ ਬੁੱਕ ਕਰਵਾ ਲਿਆ ਕਰਦੇ ਸਨ | ਇਕ ਵਾਰੀ ਇਕ ਸ਼ਹਿਰ ਵਿਚ ਭਾਸ਼ਣ ਦੇਣ ਲਈ ਆਏ ਅਤੇ ਇਕ ਨਾਈ ਦੀ ਦੁਕਾਨ 'ਤੇ ਹਜਾਮਤ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX