ਤਾਜਾ ਖ਼ਬਰਾਂ


ਸੁਖਪਾਲ ਖਹਿਰਾ ਨੇ ਬਠਿੰਡਾ ਤੋਂ ਭਰਿਆ ਨਾਮਜ਼ਦਗੀ ਪੱਤਰ
. . .  8 minutes ago
ਬਠਿੰਡਾ, 26 ਅਪ੍ਰੈਲ (ਕੰਵਲਜੀਤ ਸਿੰਘ ਸਿੱਧੂ)- ਪੰਜਾਬ ਏਕਤਾ ਪਾਰਟੀ ਦੇ ਆਗੂ ਅਤੇ ਪੰਜਾਬ ਜਮਹੂਰੀ ਗਠਜੋੜ ਦੇ ਸਾਂਝੇ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਨੇ ਅੱਜ ਲੋਕ ਸਭਾ ਹਲਕਾ ਬਠਿੰਡਾ ਤੋਂ ਆਪਣਾ ਨਾਮਜ਼ਦਗੀ...
ਬਠਿੰਡਾ ਤੋਂ 'ਆਪ' ਉਮੀਦਵਾਰ ਪ੍ਰੋ. ਬਲਜਿੰਦਰ ਵਲੋਂ ਨਾਮਜ਼ਦਗੀ ਪੱਤਰ ਦਾਖ਼ਲ
. . .  12 minutes ago
ਬਠਿੰਡਾ, 26 ਅਪ੍ਰੈਲ (ਕੰਵਲਜੀਤ ਸਿੰਘ ਸਿੱਧੂ)- ਆਮ ਆਦਮੀ ਪਾਰਟੀ (ਆਪ) ਦੀ ਉਮੀਦਵਾਰ ਪ੍ਰੋ. ਬਲਜਿੰਦਰ ਕੌਰ ਵਲੋਂ ਅੱਜ ਲੋਕ ਸਭਾ ਹਲਕਾ ਬਠਿੰਡਾ ਤੋਂ ਨਾਮਜ਼ਦਗੀ ਪੱਤਰ ਦਾਖ਼ਲ...
ਲੋਕ ਦੇਸ਼ ਦਾ ਸ਼ਾਸਨ ਕਾਂਗਰਸ ਦੇ ਹੱਥ 'ਚ ਦੇਣ ਲਈ ਤਿਆਰ- ਬੀਬੀ ਭੱਠਲ
. . .  20 minutes ago
ਲਹਿਰਾਗਾਗਾ, 26 ਅਪ੍ਰੈਲ (ਸੂਰਜ ਭਾਨ ਗੋਇਲ) - ਮੀਡੀਆ ਦੇ ਇੱਕ ਹਿੱਸੇ 'ਚ ਮੇਰਾ ਛਪਿਆ ਬਿਆਨ ਕੀ ਬੀਬੀ ਭੱਠਲ ਭਾਜਪਾ 'ਚ ਸ਼ਾਮਿਲ ਹੋਣ ਜਾ ਰਹੀ ਹੈ ਇਹ ਬਿਲਕੁਲ ਝੂਠ ਹੈ, ਕਿਉਂਕਿ ਕਾਂਗਰਸ ਮੇਰੀ ਮਾਂ ਪਾਰਟੀ ਹੈ। ਇਨ੍ਹਾਂ ਸਬਦਾ ਦਾ ਪ੍ਰਗਟਾਵਾ ਪੰਜਾਬ ਦੀ .....
ਬਠਿੰਡਾ ਤੋਂ ਬੀਬਾ ਬਾਦਲ ਨੇ ਦਾਖ਼ਲ ਕੀਤਾ ਨਾਮਜ਼ਦਗੀ ਕਾਗ਼ਜ਼
. . .  24 minutes ago
ਬਠਿੰਡਾ, 26 ਅਪ੍ਰੈਲ (ਕੰਵਲਜੀਤ ਸਿੰਘ ਸਿੱਧੂ)- ਲੋਕ ਸਭਾ ਹਲਕਾ ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੀ ਸਾਂਝੀ ਉਮੀਦਵਾਰ ਬੀਬਾ ਹਰਸਿਮਰਤ ਕੌਰ ਬਾਦਲ ਨੇ ਅੱਜ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ ਹੈ। ਇਸ ਤੋਂ ਪਹਿਲਾਂ ਉਨ੍ਹਾਂ ਵਲੋਂ ਇੱਥੇ ਇੱਕ ਵਿਸ਼ਾਲ ਰੋਡ...
ਨੀਰਵ ਮੋਦੀ ਦੀ ਜ਼ਮਾਨਤ ਪਟੀਸ਼ਨ ਲੰਡਨ ਕੋਰਟ ਵੱਲੋਂ ਖ਼ਾਰਜ
. . .  54 minutes ago
ਨਵੀਂ ਦਿੱਲੀ, 26 ਅਪ੍ਰੈਲ- ਪੰਜਾਬ ਨੈਸ਼ਨਲ ਬੈਂਕ ਘੋਟਾਲੇ ਦੇ ਦੋਸ਼ੀ ਨੀਰਵ ਮੋਦੀ ਦੀ ਸ਼ੁੱਕਰਵਾਰ ਨੂੰ ਲੰਦਨ ਦੀ ਵੈਸਟਮਿੰਸਟਰ ਕੋਰਟ 'ਚ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਹੋਈ। ਇਸ ਸੁਣਵਾਈ ਦੇ ਦੌਰਾਨ ਕੋਰਟ ਨੇ ਨੀਰਵ ਮੋਦੀ ਦੀ ਜ਼ਮਾਨਤ ਪਟੀਸ਼ਨ ਨੂੰ ਖ਼ਾਰਜ....
ਪਟਿਆਲਾ ਤੋਂ ਸੁਰਜੀਤ ਸਿੰਘ ਰੱਖੜਾ ਨੇ ਦਾਖ਼ਲ ਕਰਾਇਆ ਨਾਮਜ਼ਦਗੀ ਪੱਤਰ
. . .  about 1 hour ago
ਪਟਿਆਲਾ, 26 ਅਪ੍ਰੈਲ (ਗੁਰਪ੍ਰੀਤ ਸਿੰਘ ਚੱਠਾ)- ਲੋਕ ਸਭਾ ਹਲਕਾ ਪਟਿਆਲਾ ਤੋਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਅਤੇ ਭਾਜਪਾ ਦੇ ਸਾਂਝੇ ਉਮੀਦਵਾਰ ਸੁਰਜੀਤ ਸਿੰਘ ਰੱਖੜਾ ਨੇ ਅੱਜ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ ਹੈ। ਇਸ ਮੌਕੇ ਉਨ੍ਹਾਂ ਨਾਲ ਉਨ੍ਹਾਂ ਦੇ ਭਰਾ...
ਖਡੂਰ ਸਾਹਿਬ ਤੋਂ 'ਆਪ' ਉਮੀਦਵਾਰ ਮਨਜਿੰਦਰ ਸਿੰਘ ਸਿੱਧੂ ਨੇ ਭਰਿਆ ਨਾਮਜ਼ਦਗੀ ਪੱਤਰ
. . .  about 1 hour ago
ਤਰਨ ਤਾਰਨ, 26 ਅਪ੍ਰੈਲ- ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਮਨਜਿੰਦਰ ਸਿੰਘ ਸਿੱਧੂ ਨੇ ਅੱਜ ਨਾਮਜ਼ਦਗੀ ਪੱਤਰ...
ਜਲੰਧਰ 'ਚ ਨਾਮਜ਼ਦਗੀ ਭਰਨ ਵੇਲੇ ਆਹਮੋ-ਸਾਹਮਣੇ ਹੋਏ ਅਕਾਲੀ ਦਲ ਤੇ ਬਸਪਾ ਦੇ ਸਮਰਥਕ
. . .  about 1 hour ago
ਜਲੰਧਰ, 26 ਅਪ੍ਰੈਲ (ਚਿਰਾਗ)- ਜਲੰਧਰ 'ਚ ਅੱਜ ਬਹੁਜਨ ਸਮਾਜ ਪਾਰਟੀ (ਬਸਪਾ) ਦੇ ਉਮੀਦਵਾਰ ਬਲਵਿੰਦਰ ਸਿੰਘ ਅਤੇ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗਠਜੋੜ ਦੇ ਸਾਂਝੇ ਉਮੀਦਵਾਰ ਚਰਨਜੀਤ ਸਿੰਘ ਅਟਵਾਲ ਨੇ ਆਪਣੇ-ਆਪਣੇ ਨਾਮਜ਼ਦਗੀ ਪੱਤਰ ਦਾਖ਼ਲ...
ਆਸਾਰਾਮ ਦੇ ਬੇਟੇ ਨਰਾਇਣ ਸਾਈਂ ਜਬਰ ਜਨਾਹ ਮਾਮਲੇ 'ਚ ਦੋਸ਼ੀ ਕਰਾਰ
. . .  about 1 hour ago
ਨਵੀਂ ਦਿੱਲੀ, 26 ਅਪ੍ਰੈਲ- ਆਸਾਰਾਮ ਦੇ ਬੇਟੇ ਨਰਾਇਣ ਸਾਈਂ ਦੇ ਖ਼ਿਲਾਫ਼ ਸੂਰਤ ਦੀ ਰਹਿਣ ਵਾਲੀਆਂ ਦੋ ਭੈਣਾਂ ਵੱਲੋਂ ਲਗਾਏ ਜਬਰ ਜਨਾਹ ਦੇ ਦੋਸ਼ 'ਚ ਅੱਜ ਸੂਰਤ ਦੀ ਸੈਸ਼ਨ ਕੋਰਟ ਨੇ ਨਰਾਇਣ ਸਾਈਂ ਨੂੰ ਦੋਸ਼ੀ ਕਰਾਰ ਦਿੱਤਾ ਹੈ। ਇਸ ਮਾਮਲੇ 'ਚ ਅਦਾਲਤ .....
ਖਡੂਰ ਸਾਹਿਬ ਤੋਂ ਬੀਬੀ ਜਗੀਰ ਕੌਰ ਨੇ ਭਰੇ ਨਾਮਜ਼ਦਗੀ ਪੱਤਰ
. . .  about 1 hour ago
ਤਰਨਤਾਰਨ, 26 ਅਪ੍ਰੈਲ- ਲੋਕ ਸਭਾ ਹਲਕੇ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਬੀਬੀ ਜਗੀਰ ਕੌਰ ਨੇ ਨਾਮਜ਼ਦਗੀ ਪੱਤਰ ਭਰੇ। ਇਸ ਮੌਕੇ ਉਨ੍ਹਾਂ ਦੇ ਨਾਲ ਪੰਜਾਬ ਦੇ ਸਾਬਕਾ ਖ਼ੁਰਾਕ ਸਪਲਾਈ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ, ਸਾਬਕਾ ਵਿਧਾਇਕ....
ਚਰਨਜੀਤ ਸਿੰਘ ਅਟਵਾਲ ਨੇ ਦਾਖ਼ਲ ਕੀਤਾ ਨਾਮਜ਼ਦਗੀ ਪੱਤਰ
. . .  about 1 hour ago
ਜਲੰਧਰ, 26 ਅਪ੍ਰੈਲ (ਚਿਰਾਗ)- ਜਲੰਧਰ ਤੋਂ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗਠਜੋੜ ਦੇ ਸਾਂਝੇ ਉਮੀਦਵਾਰ ਚਰਨਜੀਤ ਸਿੰਘ ਅਟਵਾਲ ਨੇ ਅੱਜ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਪਵਨ ਕੁਮਾਰ ਟੀਨੂੰ, ਗੁਰਪ੍ਰਤਾਪ ਸਿੰਘ...
ਰੋਡ ਸ਼ੋਅ ਕਰਨ ਤੋਂ ਬਾਅਦ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਪਹੁੰਚੇ ਸਿਮਰਨਜੀਤ ਮਾਨ
. . .  about 1 hour ago
ਸੰਗਰੂਰ,26 ਅਪ੍ਰੈਲ(ਦਮਨ, ਬਿੱਟਾ)- ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਅੱਜ ਸ਼ਹਿਰ ਅੰਦਰ ਰੋਡ ਸ਼ੋਅ ਕਰਨ ਉਪਰੰਤ ਆਪਣੇ ਸਮਰਥਕਾਂ ਦੀ ਵੱਡੀ ਭੀੜ ਨਾਲ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਲਈ ਜ਼ਿਲ੍ਹਾ ਚੋਣ ਅਫ਼ਸਰ.....
ਭਾਜਪਾ 'ਚ ਸ਼ਾਮਲ ਹੋਏ ਗਾਇਕ ਦਲੇਰ ਮਹਿੰਦੀ
. . .  about 2 hours ago
ਨਵੀਂ ਦਿੱਲੀ, 26 ਅਪ੍ਰੈਲ- ਬਾਲੀਵੁੱਡ ਦੇ ਪ੍ਰਸਿੱਧ ਗਾਇਕ ਦਲੇਰ ਮਹਿੰਦੀ ਅੱਜ ਭਾਜਪਾ 'ਚ ਸ਼ਾਮਲ ਹੋ ਗਏ। ਉਨ੍ਹਾਂ ਨੇ ਕੇਂਦਰੀ ਮੰਤਰੀ ਵਿਜੇ ਗੋਇਲ ਅਤੇ ਉੱਤਰੀ-ਪੱਛਮੀ ਦਿੱਲੀ ਤੋਂ ਭਾਜਪਾ ਦੇ ਉਮੀਦਵਾਰ ਹੰਸ ਰਾਜ ਹੰਸ ਦੀ ਮੌਜੂਦਗੀ 'ਚ ਪਾਰਟੀ ਦੀ ਮੈਂਬਰਸ਼ਿਪ ਗ੍ਰਹਿਣ ਕੀਤੀ...
ਭਿਆਨਕ ਸੜਕ ਹਾਦਸੇ 'ਚ ਸਾਈਕਲ ਸਵਾਰ ਅਤੇ ਕਾਰ ਚਾਲਕ ਦੀ ਮੌਤ
. . .  about 1 hour ago
ਸ੍ਰੀ ਅਨੰਦਪੁਰ ਸਾਹਿਬ, 26 ਅਪ੍ਰੈਲ (ਕਰਨੈਲ ਸਿੰਘ, ਜੇ.ਐਸ. ਨਿੱਕੂ ਵਾਲ)- ਅੱਜ ਸਵੇਰੇ ਸ੍ਰੀ ਅਨੰਦਪੁਰ ਸਾਹਿਬ ਨੰਗਲ ਮੁੱਖ ਮਾਰਗ 'ਤੇ ਪੈਂਦੇ ਪਿੰਡ ਮਜਾਰਾ ਦੇ ਹੋਟਲ ਨਿਊ ਤਾਜ ਦੇ ਸਾਹਮਣੇ ਵਾਪਰੇ ਭਿਆਨਕ ਸੜਕ ਹਾਦਸੇ 'ਚ ਦੋ ਵਿਅਕਤੀਆਂ ਦੀ ਮੌਕੇ 'ਤੇ ਹੀ ਮੌਤ....
ਲੁਧਿਆਣਾ 'ਚ 'ਆਪ' ਉਮੀਦਵਾਰ ਪ੍ਰੋ. ਗਿੱਲ ਵਲੋਂ ਨਾਮਜ਼ਦਗੀ ਕਾਗ਼ਜ਼ ਦਾਖ਼ਲ
. . .  about 2 hours ago
ਲੁਧਿਆਣਾ, 26 ਅਪ੍ਰੈਲ (ਪੁਨੀਤ ਬਾਵਾ)- ਲੋਕ ਸਭਾ ਹਲਕਾ ਲੁਧਿਆਣਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਪ੍ਰੋ. ਤੇਜਪਾਲ ਸਿੰਘ ਗਿੱਲ ਨੇ ਅੱਜ ਰਿਟਰਨਿੰਗ ਅਫ਼ਸਰ ਪ੍ਰਦੀਪ ਕੁਮਾਰ ਅਗਰਵਾਲ ਕੋਲ ਆਪਣੇ...
ਨਜਾਇਜ਼ ਸ਼ਰਾਬ ਸਮੇਤ ਇੱਕ ਵਿਅਕਤੀ ਕਾਬੂ
. . .  about 2 hours ago
ਭਗਵੰਤ ਮਾਨ ਨੇ ਆਪਣੀ ਮਾਤਾ ਦੇ ਨਾਲ ਜਾ ਕੇ ਭਰਿਆ ਨਾਮਜ਼ਦਗੀ ਕਾਗ਼ਜ਼
. . .  about 2 hours ago
ਪੰਜਾਬ 'ਚ ਕਾਂਗਰਸ ਦੀ ਸਥਿਤੀ ਮਜ਼ਬੂਤ, ਕਿਸੇ ਹੋਰ ਪਾਰਟੀ ਨਾਲ ਨਹੀਂ ਮੁਕਾਬਲਾ- ਕੈਪਟਨ
. . .  about 2 hours ago
ਲੁਧਿਆਣਾ ਗਰੇਵਾਲ ਅਤੇ ਬੈਂਸ ਨੇ ਦਾਖ਼ਲ ਕਰਾਏ ਨਾਮਜ਼ਦਗੀ ਕਾਗ਼ਜ਼
. . .  about 2 hours ago
ਪਟਿਆਲਾ ਤੋਂ ਮਹਿਲਾ ਵਾਲਿਆਂ ਨੂੰ ਹਰਾ ਕੇ ਸ਼ਾਨ ਨਾਲ ਜਿੱਤੇਗਾ ਅਕਾਲੀ ਦਲ- ਰੱਖੜਾ
. . .  about 3 hours ago
ਕੈਪਟਨ ਦੀ ਮੌਜੂਦਗੀ 'ਚ ਮਹਾਰਾਣੀ ਪ੍ਰਨੀਤ ਕੌਰ ਨੇ ਦਾਖ਼ਲ ਕਰਾਇਆ ਨਾਮਜ਼ਦਗੀ ਪੱਤਰ
. . .  about 3 hours ago
ਅੰਮ੍ਰਿਤਸਰ ਤੋਂ ਹਰਦੀਪ ਪੁਰੀ ਨੇ ਭਰਿਆ ਨਾਮਜ਼ਦਗੀ ਪੱਤਰ
. . .  about 2 hours ago
ਜਲੰਧਰ ਤੋਂ ਬਸਪਾ ਉਮੀਦਵਾਰ ਬਲਵਿੰਦਰ ਸਿੰਘ ਨੇ ਭਰਿਆ ਨਾਮਜ਼ਦਗੀ ਪੱਤਰ
. . .  about 3 hours ago
ਸੁਖਬੀਰ ਬਾਦਲ ਨੇ ਫ਼ਿਰੋਜ਼ਪੁਰ ਤੋਂ ਦਾਖ਼ਲ ਕੀਤੇ ਨਾਮਜ਼ਦਗੀ ਪੱਤਰ
. . .  about 3 hours ago
ਰਾਮ ਰਹੀਮ ਨੂੰ ਸਿਰਸੇ ਤੋਂ ਆਇਆ ਵਿਆਹ ਦਾ ਸੱਦਾ, ਸ਼ਾਮਲ ਹੋਣ ਲਈ ਮੰਗੀ ਜ਼ਮਾਨਤ
. . .  about 4 hours ago
ਪ੍ਰਧਾਨ ਮੰਤਰੀ ਮੋਦੀ ਨੇ ਵਾਰਾਨਸੀ ਤੋਂ ਭਰਿਆ ਨਾਮਜ਼ਦਗੀ ਪੱਤਰ
. . .  about 4 hours ago
ਨਾਮਜ਼ਦਗੀ ਪੱਤਰ ਭਰਨ ਤੋਂ ਪਹਿਲਾਂ ਪੁਰੀ ਨੇ ਅੰਮ੍ਰਿਤਸਰ 'ਚ ਕੱਢਿਆ ਰੋਡ ਸ਼ੋਅ
. . .  about 4 hours ago
ਨਾਮਜ਼ਦਗੀ ਪੱਤਰ ਭਰਨ ਲਈ ਕੁਲੈਕਟਰ ਦਫ਼ਤਰ 'ਚ ਪਹੁੰਚੇ ਪ੍ਰਧਾਨ ਮੰਤਰੀ ਮੋਦੀ
. . .  about 4 hours ago
ਨਾਮਜ਼ਦਗੀ ਪੱਤਰ ਭਰਨ ਤੋਂ ਪਹਿਲਾਂ ਮੋਦੀ ਨੇ ਕਾਲ ਭੈਰਵ ਮੰਦਰ 'ਚ ਕੀਤੀ ਪੂਜਾ
. . .  about 5 hours ago
ਪਟਿਆਲਾ 'ਚ ਅਕਾਲੀ ਦਲ ਅਤੇ ਪੀ. ਡੀ. ਏ. ਨੂੰ ਵੱਡਾ ਝਟਕਾ, ਸੈਂਕੜੇ ਆਗੂ ਤੇ ਵਰਕਰ ਕਾਂਗਰਸ 'ਚ ਹੋਏ ਸ਼ਾਮਲ
. . .  about 5 hours ago
ਨਾਮਜ਼ਦਗੀ ਪੱਤਰ ਭਰਨ ਤੋਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਸੁਨੀਲ ਜਾਖੜ
. . .  about 5 hours ago
ਅਣਪਛਾਤੇ ਚੋਰਾਂ ਵਲੋਂ ਬੈਂਕ ਲੁੱਟਣ ਦੀ ਨਾਕਾਮ ਕੋਸ਼ਿਸ਼
. . .  about 5 hours ago
ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਸੁਖਬੀਰ ਬਾਦਲ ਅਤੇ ਹਰਸਿਮਰਤ ਬਾਦਲ
. . .  about 5 hours ago
ਭਗਵੰਤ ਮਾਨ ਅੱਜ ਦਾਖਲ ਕਰਨਗੇ ਨਾਮਜ਼ਦਗੀ ਕਾਗ਼ਜ਼
. . .  about 6 hours ago
ਚੋਣਾਂ 'ਚ ਵਰਤਣ ਲਈ ਲਿਆਂਦੀ ਸ਼ਰਾਬ ਪੁਲਿਸ ਵੱਲੋਂ ਬਰਾਮਦ
. . .  about 7 hours ago
ਗਿਰੀਰਾਜ ਸਿੰਘ ਖਿਲਾਫ ਚੋਣ ਜ਼ਾਬਤੇ ਦੀ ਉਲੰਘਣਾ ਦਾ ਮਾਮਲਾ ਦਰਜ
. . .  about 7 hours ago
ਮੋਦੀ ਦੇ ਵਾਰਾਨਸੀ 'ਚ ਪੁਲਵਾਮਾ, ਉੜੀ ਹਮਲੇ 'ਤੇ ਸਟ੍ਰਾਈਕ ਦੇ ਜ਼ਿਕਰ ਨਾਲ ਗਰਮਾਇਆ ਮਾਹੌਲ, ਅੱਜ ਭਰਨਗੇ ਪਰਚਾ
. . .  1 minute ago
ਅੱਜ ਦਾ ਵਿਚਾਰ
. . .  about 8 hours ago
ਆਈ.ਪੀ.ਐੱਲ 2019 : ਰਾਜਸਥਾਨ ਨੇ ਕੋਲਕਾਤਾ ਨੂੰ 3 ਵਿਕਟਾਂ ਨਾਲ ਹਰਾਇਆ
. . .  1 day ago
ਆਈ.ਪੀ.ਐੱਲ 2019 : ਕੋਲਕਾਤਾ ਨੇ ਰਾਜਸਥਾਨ ਨੂੰ 176 ਦੌੜਾਂ ਦਾ ਦਿੱਤਾ ਟੀਚਾ
. . .  1 day ago
ਟਰੱਕ ਡਰਾਈਵਰ ਵੱਲੋਂ ਖ਼ੁਦਕੁਸ਼ੀ
. . .  1 day ago
ਆਈ.ਪੀ.ਐੱਲ 2019 : ਟਾਸ ਜਿੱਤ ਕੇ ਰਾਜਸਥਾਨ ਵੱਲੋਂ ਕੋਲਕਾਤਾ ਨੂੰ ਪਹਿਲਾ ਬੱਲੇਬਾਜ਼ੀ ਦਾ ਸੱਦਾ
. . .  1 day ago
ਕਰਜ਼ੇ ਕਾਰਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ
. . .  1 day ago
ਪਟਿਆਲਾ ਜੇਲ੍ਹ ਦੇ 4 ਅਧਿਕਾਰੀ ਮੁਅੱਤਲ
. . .  1 day ago
27 ਅਤੇ 28 ਨੂੰ ਨਹੀ ਲਏ ਜਾਣਗੇ ਨਾਮਜ਼ਦਗੀ ਪੱਤਰ - ਸੀ.ਈ.ਓ ਡਾ. ਰਾਜੂ
. . .  1 day ago
ਸਾਬਕਾ ਫੌਜ ਮੁਖੀ ਜਨਰਲ ਦਲਬੀਰ ਸਿੰਘ ਸੁਹਾਗ ਸੈਸ਼ੇਲਸ ਗਣਰਾਜ 'ਚ ਭਾਰਤ ਦੇ ਹਾਈ ਕਮਿਸ਼ਨਰ ਨਿਯੁਕਤ
. . .  1 day ago
ਪ੍ਰਧਾਨ ਮੰਤਰੀ ਵੱਲੋਂ ਵਾਰਾਨਸੀ 'ਚ ਕੱਢਿਆ ਗਿਆ ਰੋਡ ਸ਼ੋਅ
. . .  1 day ago
1993 ਮੁੰਬਈ ਬੰਬ ਧਮਾਕਿਆਂ ਦੇ ਦੋਸ਼ੀ ਅਬਦੁਲ ਗਨੀ ਤੁਰਕ ਦੀ ਮੌਤ
. . .  1 day ago
ਬਿਜਲੀ ਦੀਆਂ ਤਾਰਾਂ 'ਚੋਂ ਨਿਕਲੀਆਂ ਚੰਗਿਆੜੀਆਂ ਕਾਰਨ ਕਣਕ ਨੂੰ ਲੱਗੀ ਅੱਗ
. . .  1 day ago
ਪੀ.ਡੀ.ਏ ਅਤੇ ਸੀ.ਪੀ.ਆਈ ਦੀ ਸਾਂਝੀ ਉਮੀਦਵਾਰ ਦਵਿੰਦਰ ਕੌਰ ਨੇ ਦਾਖਲ ਕਰਵਾਏ ਨਾਮਜ਼ਦਗੀ ਪੱਤਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 14 ਜੇਠ ਸੰਮਤ 550
ਿਵਚਾਰ ਪ੍ਰਵਾਹ: ਕੇਵਲ ਭਲਾ ਸੋਚੋ ਹੀ ਨਾ, ਭਲਾ ਕਰੋ ਵੀ। -ਥੋਰੋ

ਮੁਕਤਸਰ ਸਾਹਿਬ

ਮਕੈਨਿਕ ਅਤੇ ਸਪੇਅਰ ਪਾਰਟਸ ਯੂਨੀਅਨ ਦੀ ਹੋਈ ਚੋਣ

ਗਿੱਦੜਬਾਹਾ, 26 ਮਈ (ਘੱਟੋਂ)-ਗਿੱਦੜਬਾਹਾ ਮੋਟਰਸਾਈਕਲ ਮਕੈਨਿਕ ਅਤੇ ਸਪੇਅਰ ਪਾਰਟਸ ਯੂਨੀਅਨ ਦੀ ਨਵੀਂ ਕਾਰਜਕਾਰਨੀ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ | ਇਸ ਚੋਣ ਦੌਰਾਨ ਜਗਸੀਰ ਸਿੰਘ ਪੱਪਾ ਨੂੰ ਪ੍ਰਧਾਨ, ਗੁਰਦੀਪ ਸਿੰਘ ਸਿੱਧੂ ਨੂੰ ਮੀਤ ਪ੍ਰਧਾਨ, ਪ੍ਰੇਮ ਕੁਮਾਰ ਨੂੰ ਸਕੱਤਰ, ਰੇਸ਼ਮ ਸਿੰਘ ਨੂੰ ਖ਼ਜ਼ਾਨਚੀ ਚੁਣਿਆ ਗਿਆ | ਜਦਕਿ ਹਰਦੀਪ ਸਿੰਘ, ਰਾਜੂ ਖੁਰਾਣਾ, ਇਕਬਾਲ ਸਿੰਘ, ਵਾਸੂਦੇਵ ਸ਼ਰਮਾ ਅਤੇ ਰਾਜੂ ਨੂੰ ਕਾਰਜਕਾਰਨੀ ਮੈਂਬਰ ਵਜੋਂ ਚੁਣਿਆ ਗਿਆ | ਇਸ ਮੌਕੇ ਰਮਨਦੀਪ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਸਨ | ਇਸ ਮੌਕੇ ਨਵਨਿਯੁਕਤ ਕਾਰਜਕਾਰਨੀ ਨੇ ਆਪਣੀ ਜ਼ਿੰਮੇਵਾਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਦਾ ਅਹਿਦ ਲੈਂਦਿਆਂ ਕਿਹਾ ਕਿ ਉਹ ਯੂਨੀਅਨ ਮੈਂਬਰਾਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਿਲ ਪੇਸ਼ ਨਹੀਂ ਆਉਣ ਦੇਣਗੇ | ਪ੍ਰੈੱਸ ਨੂੰ ਇਹ ਜਾਣਕਾਰੀ ਗੁਰਦੀਪ ਸਿੰਘ ਸਿੱਧੂ ਨੇ ਦਿੱਤੀ |

ਜ਼ਿਲੇ੍ਹ 'ਚ ਸੀ.ਬੀ.ਐਸ.ਈ. 12ਵੀਂ ਦਾ ਨਤੀਜਾ ਸ਼ਾਨਦਾਰ ਰਿਹਾ

ਅਕਾਲ ਅਕੈਡਮੀ ਦੀ ਵਿਦਿਆਰਥਣ ਜੈਸਮੀਨ 97 ਪ੍ਰਤੀਸ਼ਤ ਅੰਕ ਹਾਸਿਲ ਕਰਕੇ ਰਹੀ ਜ਼ਿਲ੍ਹੇ ਭਰ ਵਿਚੋਂ ਅੱਵਲ ਸ੍ਰੀ ਮੁਕਤਸਰ ਸਾਹਿਬ, 26 ਮਈ (ਰਣਜੀਤ ਸਿੰਘ ਢਿੱਲੋਂ)-ਅੱਜ ਸੀ.ਬੀ.ਐੱਸ.ਈ. ਨਵੀਂ ਦਿੱਲੀ ਵਲੋਂ 10+2 ਦੇ ਐਲਾਨੇ ਨਤੀਜੇ ਵਿਚ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ...

ਪੂਰੀ ਖ਼ਬਰ »

ਵਿਦੇਸ਼ ਵਿਚ ਜਾ ਕੇ ਮੈਨੇਜਮੈਂਟ ਦੀ ਡਿਗਰੀ ਕਰਨਾ ਚਾਹੁੰਦੀ ਹੈ ਜੈਸਮੀਨ ਕੌਰ ਬਰਾੜ

ਸ੍ਰੀ ਮੁਕਤਸਰ ਸਾਹਿਬ, 26 ਮਈ (ਰਣਜੀਤ ਸਿੰਘ ਢਿੱਲੋਂ)-ਸੀ.ਬੀ.ਐੱਸ.ਈ. ਨਵੀਂ ਦਿੱਲੀ ਵਲੋਂ 10+2 ਦੇ ਐਲਾਨੇ ਨਤੀਜੇ ਵਿਚ ਜ਼ਿਲ੍ਹੇ ਭਰ ਵਿਚੋਂ ਅੱਵਲ ਰਹੀ ਕਾਮਰਸ ਗਰੁੱਪ ਦੀ ਵਿਦਿਆਰਥਣ ਜੈਸਮੀਨ ਕੌਰ ਬਰਾੜ ਵਾਸੀ ਪਿੰਡ ਉੜਾਂਗ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਨੇ 'ਅਜੀਤ' ...

ਪੂਰੀ ਖ਼ਬਰ »

ਮੈਡੀ ਲਾਈਫ ਆਯੁਰਵੈਦਿਕ ਵਲੋਂ ਮਰੀਜਾਂ ਦੀ ਜਾਂਚ ਕੱਲ੍ਹ ਤੋਂ

ਸ੍ਰੀ ਮੁਕਤਸਰ ਸਾਹਿਬ, 26 ਮਈ (ਢਿੱਲੋਂ)-ਮੈਡੀ ਲਾਈਫ ਆਯੂਰਵੈਦਿਕ ਕਲੀਨਿਕ ਅਬੋਹਰ ਬਾਈਪਾਸ ਰੋਡ ਸਾਹਮਣੇ ਪਟਿਆਲਾ ਦੰਦਾ ਦਾ ਹਸਪਤਾਲ ਮਾਨਸਾ ਕਲੌਨੀ, ਨੇੜੇ ਬੱਸ ਸਟੈਂਡ ਸ੍ਰੀ ਮੁਕਤਸਰ ਸਾਹਿਬ ਵਿਖੇ 28 ਅਤੇ 29 ਮਈ (ਸੋਮਵਾਰ ਤੇ ਮੰਗਲਵਾਰ) ਨੂੰ ਮਰੀਜਾਂ ਦੀ ਵਿਸ਼ੇਸ਼ ...

ਪੂਰੀ ਖ਼ਬਰ »

ਪੈਟਰੋਲ ਅਤੇ ਡੀਜ਼ਲ ਦੀਆਂ ਵਧੀਆਂ ਕੀਮਤਾਂ ਨੂੰ ਲੈ ਕੇ ਟੈਕਸੀ ਚਾਲਕਾਂ ਕੀਤਾ ਰੋਸ ਪ੍ਰਦਰਸ਼ਨ

ਸ੍ਰੀ ਮੁਕਤਸਰ ਸਾਹਿਬ, 26 ਮਈ (ਢਿੱਲੋਂ)-ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਧੇ ਵਿਰੁੱਧ ਸਥਾਨਕ ਮਲੋਟ ਰੋਡ ਵਿਖੇ ਟੈਕਸੀ ਚਾਲਕਾਂ ਨੇ ਰੋਸ ਪ੍ਰਦਰਸ਼ਨ ਕੀਤਾ ਅਤੇ ਕੇਂਦਰ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ | ਟੈਕਸੀ ਚਾਲਕ ਯੂਨੀਅਨ ਦੇ ਆਗੂ ਪਾਲ ਸਿੰਘ ਤੇ ...

ਪੂਰੀ ਖ਼ਬਰ »

ਮਾਰੂ ਬਿਮਾਰੀਆਂ ਤੋਂ ਬਚਾਅ ਲਈ ਬੱਚਿਆਂ ਦਾ ਟੀਕਾਕਰਨ ਜ਼ਰੂਰੀ-ਐੱਸ.ਐੱਮ.ਓ.

ਦੋਦਾ, 26 ਮਈ (ਰਵੀਪਾਲ)-ਖ਼ਸਰਾ ਅਤੇ ਰੂਬੇਲਾ ਦਾ ਟੀਕਾਕਰਨ ਮੁਹਿੰਮ ਅਧੀਨ ਬਲਾਕ ਦੋਦਾ ਦੇ ਵੱਖ-ਵੱਖ ਪਿੰਡਾਂ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲੀ ਬੱਚਿਆਂ ਦਾ ਟੀਕਾਕਰਨ ਕੀਤਾ ਜਾ ਰਿਹਾ ਹੈ | ਸੀਨੀਅਰ ਮੈਡੀਕਲ ਅਫ਼ਸਰ ਦੋਦਾ ਡਾ: ਰਮੇਸ਼ ਕੁਮਾਰੀ ਕੰਬੋਜ ਨੇ ਦੱਸਿਆ ...

ਪੂਰੀ ਖ਼ਬਰ »

ਸਰਕਾਰੀ ਕੰਮ 'ਚ ਵਿਘਨ ਪਾਉਣ ਦੇ ਕੇਸ 'ਚੋਂ ਦੋਸ਼ੀ ਬਰੀ

ਸ੍ਰੀ ਮੁਕਤਸਰ ਸਾਹਿਬ, 26 ਮਈ (ਹਰਮਹਿੰਦਰ ਪਾਲ)-ਸਰਕਾਰੀ ਕੰਮ 'ਚ ਵਿਘਨ ਪਾਉਂਦੇ ਹੋਏ ਧੱਕੇ ਨਾਲ ਰੁਕਾਵਟ ਪੈਦਾ ਕਰਨ ਦੇ ਇਕ ਮਾਮਲੇ ਦੀ ਸੁਣਵਾਈ ਕਰਦੇ ਹੋਏ ਸੀ.ਜੀ.ਐੱਮ. ਅਤੁਲ ਕੰਬੋਜ ਦੀ ਅਦਾਲਤ ਨੇ ਥਾਣਾ ਸਿਟੀ ਪੁਲਿਸ ਵਲੋਂ ਦੋਸ਼ੀ ਠਹਿਰਾਏ ਗਏ ਵਿਅਕਤੀਆਂ ਨੰੂ ਬਰੀ ...

ਪੂਰੀ ਖ਼ਬਰ »

ਸਰਕਾਰੀ ਕਾਲਜ ਦੇ ਨਤੀਜੇ ਰਹੇ ਸ਼ਾਨਦਾਰ

ਸ੍ਰੀ ਮੁਕਤਸਰ ਸਾਹਿਬ, 26 ਮਈ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਦੇ ਵਿਦਿਆਰਥੀਆਂ ਨੇ ਪਿ੍ੰਸੀਪਲ ਮੰਜੂ ਵਾਲੀਆ ਦੀ ਅਗਵਾਈ ਹੇਠ ਪੰਜਾਬ ਯੂਨੀਵਰਸਿਟੀ ਵਲੋਂ ਬੀ.ਐੱਸ.ਸੀ. ਐਗਰੀਕਲਚਰ ਸਮੈਸਟਰ ਪਹਿਲਾ ਦੇ ਘੋਸ਼ਿਤ ਨਤੀਜਿਆਂ ਵਿਚ ਸ਼ਾਨਦਾਰ ...

ਪੂਰੀ ਖ਼ਬਰ »

ਕਿਸ਼ੋਰ ਸਿੱਖਿਆ 'ਤੇ ਸੈਮੀਨਾਰ ਕਰਵਾਇਆ

ਮਲੋਟ, 26 ਮਈ (ਗੁਰਮੀਤ ਸਿੰਘ ਮੱਕੜ)-ਪਿੰਡ ਬੁਰਜ ਸਿੱਧਵਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਿਸ਼ੋਰ ਸਿੱਖਿਆ ਤਹਿਤ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਤੋਂ ਵਿਸ਼ੇਸ਼ ਤੌਰ 'ਤੇ ਪੁੱਜੇ ਡਾ: ਮਨਦੀਪ ਸਿੰਘ ਨੇ ...

ਪੂਰੀ ਖ਼ਬਰ »

ਸ੍ਰੀ ਅਨੰਦਪੁਰ ਸਾਹਿਬ ਅਤੇ ਮਾਤਾ ਚਿੰਤਪੁਰਨੀ ਲਈ ਸ਼ਰਧਾਲੂਆਂ ਦੀ ਬੱਸ ਰਵਾਨਾ

ਮਲੋਟ, 26 ਮਈ (ਗੁਰਮੀਤ ਸਿੰਘ ਮੱਕੜ)-ਜੈ ਮਾਂ ਚਿੰਤਪੁਰਨੀ, ਵੈਸ਼ਨੋ ਦੇਵੀ ਬੱਸ ਸੇਵਾ ਸੁਸਾਇਟੀ ਵਲੋਂ ਮਾਤਾ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਦੀ ਭਰੀ ਬੱਸ ਨੂੰ ਬੀਤੀ ਰਾਤ ਨੇੜੇ ਆਦਰਸ਼ ਸਿਨੇਮਾ ਕੋਲੋਂ ਸਤੀਸ਼ ਸਿਡਾਨਾ ਰਾਜਧਾਨੀ ਟਰੈਕਟਰ ਵਾਲੇ ਨੇ ਝੰਡੀ ਦੇ ...

ਪੂਰੀ ਖ਼ਬਰ »

ਸਿੱਖ ਮਿਸ਼ਨਰੀ ਕਾਲਜ ਵਲੋਂ ਲਈ ਪ੍ਰੀਖਿਆ ਦੇ ਪ੍ਰਮਾਣ ਪੱਤਰ ਦਿੱਤੇ

ਮਲੋਟ, 26 ਮਈ (ਪਾਟਿਲ)-ਸੈਸ਼ਨ 2017-18 ਵਿਚ ਹਰਗੋਬਿੰਦ ਮਾਡਲ ਸੀਨੀਅਰ ਸੈਕੰਡਰੀ ਸਕੂਲ ਸਾਉਂਕੇ ਦੇ ਬੱਚਿਆਂ ਨੇ ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਵਲੋਂ ਸਕੂਲ ਵਿਚ ਜੋ ਪ੍ਰੀਖਿਆ ਧਾਰਮਿਕ ਕਰਵਾਈ ਗਈ ਸੀ, ਦਾ ਨਤੀਜਾ ਅੱਜ ਐਲਾਨਿਆ ਗਿਆ ਅਤੇ ਪ੍ਰਮਾਣ ਪੱਤਰ ਦਿੱਤੇ ਗਏ | ਇਸ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਵਲੋਂ ਬੈਂਕ ਅਧਿਕਾਰੀਆਂ ਦਾ ਘਿਰਾਓ ਅਤੇ ਵਿਰੋਧ ਕੀਤਾ ਜਾਵੇਗਾ

ਦੋਦਾ, 26 ਮਈ (ਰਵੀਪਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਗੁਰਭਗਤ ਸਿੰਘ ਭਲਾਈਆਣਾ ਦੀ ਅਗਵਾਈ ਹੇਠ ਪਿੰਡ ਮੱਲਣ, ਬੁੱਟਰ ਬਖੂਆ, ਰੁਖਾਲਾ, ਛੱਤਿਆਣਾ ਆਦਿ ਪਿੰਡਾਂ 'ਚ ਮੀਟਿੰਗਾਂ ਕੀਤੀਆਂ ਗਈਆਂ ਅਤੇ ਸਰਕਾਰ ਿਖ਼ਲਾਫ਼ ...

ਪੂਰੀ ਖ਼ਬਰ »

ਡੀ.ਏ.ਵੀ. ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ

ਮਲੋਟ, 26 ਮਈ (ਗੁਰਮੀਤ ਸਿੰਘ ਮੱਕੜ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਗਏ ਬੀ.ਐੱਸ.ਸੀ. ਭਾਗ ਤੀਜੇ ਦੇ ਪੰਜਵੇਂ ਸਮੈਸਟਰ ਵਿਚ ਡੀ.ਏ.ਵੀ. ਕਾਲਜ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ ਦੇ ਪਿ੍ੰਸੀਪਲ ਸੁਭਾਸ਼ ਚਾਵਲਾ ਨੇ ਦੱਸਿਆ ਕਿ ਬੀ.ਐੱਸ.ਸੀ. ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

ਪੰਜਗਰਾੲੀਂ ਕਲਾਂ, 26 ਮਈ (ਸੁਖਮੰਦਰ ਸਿੰਘ ਬਰਾੜ)-ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਦਸਵੀਂ ਤੇ ਬਾਰ੍ਹਵੀਂ ਦੇ ਹੋਣਹਾਰ ਵਿਦਿਆਰਥੀਆਂ ਦੇ ਸਨਮਾਨ 'ਚ ਸਮਾਗਮ ਕਰਵਾਇਆ ਗਿਆ | ਸਮਾਗਮ ਦੀ ਪ੍ਰਧਾਨਗੀ ਜ਼ਿਲ੍ਹਾ ਸਿੱਖਿਆ ਅਫ਼ਸਰ ਬਲਜੀਤ ਕੌਰ ਨੇ ...

ਪੂਰੀ ਖ਼ਬਰ »

ਰਾਜਾ ਵੜਿੰਗ 'ਤੇ ਲੱਗੇ ਦੋਸ਼ ਗੰਭੀਰ, ਮੁੱਖ ਮੰਤਰੀ ਕਰਵਾਏ ਨਿਰਪੱਖ ਜਾਂਚ-ਅਕਾਲੀ ਆਗੂ

ਗਿੱਦੜਬਾਹਾ, 26 ਮਈ (ਬਲਦੇਵ ਸਿੰਘ ਘੱਟੋਂ)-ਸ਼੍ਰੋਮਣੀ ਅਕਾਲੀ ਦਲ ਹਲਕਾ ਗਿੱਦੜਬਾਹਾ ਦੇ ਸੀਨੀਅਰ ਆਗੂਆਂ ਵਲੋਂ ਅੱਜ ਮੀਟਿੰਗ ਕਰਕੇ ਹਲਕਾ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ 'ਤੇ ਲੱਗੇ ਦੋਸ਼ਾਂ ਨੂੰ ਗੰਭੀਰ ਦੱਸਦਿਆਂ ਇਸ ਦੀ ਜਾਂਚ ਦੀ ਮੰਗ ਕੀਤੀ | ਮੀਟਿੰਗ ...

ਪੂਰੀ ਖ਼ਬਰ »

ਸੁਖਮਨੀ ਸਭਾ ਸੇਵਾ ਸੁਸਾਇਟੀ ਵਲੋਂ ਯਾਤਰੀਆਂ ਲਈ ਠੰਢੇ ਮਿੱਠੇ ਜਲ ਦੀ ਸੇਵਾ ਦੀ ਸ਼ੁਰੂਆਤ

ਮਲੋਟ, 26 ਮਈ (ਰਣਜੀਤ ਸਿੰਘ ਪਾਟਿਲ)-ਸ੍ਰੀ ਗੰਗਾਨਗਰ ਤੋਂ ਸ੍ਰੀ ਨੰਦੇੜ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਲਈ ਗੁਰੂ ਤੇਗ਼ ਬਹਾਦਰ ਸੁਖਮਨੀ ਸਭਾ ਸੇਵਾ ਸੁਸਾਇਟੀ ਮਲੋਟ ਵਲੋਂ ਗਰਮੀ ਰੁੱਤ ਦੇ ਮੱਦੇਨਜ਼ਰ ਰੇਲਵੇ ਸਟੇਸ਼ਨ ਮਲੋਟ 'ਤੇ ਠੰਡੇ ਮਿੱਠੇ ਜਲ ਦੀ ਸੇਵਾ ਦੀ ...

ਪੂਰੀ ਖ਼ਬਰ »

ਬਰਾੜ ਨੇ 'ਸਾਡੀ ਰਸੋਈ' ਲਈ ਦਿੱਤਾ ਯੋਗਦਾਨ

ਸ੍ਰੀ ਮੁਕਤਸਰ ਸਾਹਿਬ, 26 ਮਈ (ਢਿੱਲੋਂ)-ਰੈੱਡ ਕ੍ਰਾਸ ਸੁਸਾਇਟੀ ਸ੍ਰੀ ਮੁਕਤਸਰ ਸਾਹਿਬ ਵੱਲੋਂ ਲੋੜਵੰਦ ਲੋਕਾਂ ਨੂੰ ਸਿਰਫ਼ 10 ਰੁਪਏ ਵਿਚ ਦੁਪਹਿਰ ਦਾ ਖਾਣਾ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੀ ਸਾਡੀ ਰਸੋਈ ਲਈ ਪਿੰਡ ਮਹਾਂਬੱਧਰ ਨਾਲ ਸਬੰਧਿਤ ਖੇਤੀ ...

ਪੂਰੀ ਖ਼ਬਰ »

ਪਿੰਡ ਗੁਰੂਸਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀ ਹਾਲਤ ਸੁਧਾਰਨ ਲਈ ਪਿੰਡ ਵਾਸੀ ਆਏ ਅੱਗੇ

ਗਿੱਦੜਬਾਹਾ, 26 ਮਈ (ਬਲਦੇਵ ਸਿੰਘ ਘੱਟੋਂ)-ਪਿੰਡ ਗੁਰੂਸਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਕਮਰਿਆਂ ਦੀ ਖਸਤਾ ਹੋ ਚੁੱਕੀ ਹਾਲਤ ਨੂੰ ਸੁਧਾਰਨ ਲਈ ਸਕੂਲ ਦੇ ਪਿ੍ੰਸੀਪਲ ਬਲਵਿੰਦਰ ਸਿੰਘ ਤੇ ਅਧਿਆਪਕ ਗੁਰਦੀਪ ਦੌਲਾ ਦੀ ਪੇ੍ਰਰਨਾ ਸਦਕਾ ਪਿੰਡ ਵਾਸੀ ਅੱਗੇ ਆਏ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਦੇ ਕੋਲ ਖੁੱਲ੍ਹੇ ਸ਼ਰਾਬ ਦੇ ਠੇਕੇ ਦੇ ਵਿਰੋਧ 'ਚ ਦਿੱਤੀ ਸੰਘਰਸ਼ ਦੀ ਚਿਤਾਵਨੀ

ਸ੍ਰੀ ਮੁਕਤਸਰ ਸਾਹਿਬ, 26 ਮਈ (ਹਰਮਹਿੰਦਰ ਪਾਲ)-ਪਿੰਡ ਫ਼ੱਤਣਵਾਲਾ ਨਿਵਾਸੀਆਂ ਨੇ ਪਿੰਡ ਦੇ ਗੁਰਦੁਆਰਾ ਸਾਹਿਬ ਦੇ ਕੋਲ ਖੁੱਲੇ੍ਹ ਸ਼ਰਾਬ ਦੇ ਠੇਕੇ ਨੰੂ ਬੰਦ ਕਰਵਾਉਣ ਦੀ ਮੰਗ ਨੰੂ ਲੈ ਕੇ ਸੰਘਰਸ਼ ਦਾ ਐਲਾਨ ਕਰ ਦਿੱਤਾ ਹੈ | ਇਸ ਦੌਰਾਨ ਪਿੰਡ ਵਾਸੀਆਂ ਨੇ ਠੇਕੇ ਨੰੂ ...

ਪੂਰੀ ਖ਼ਬਰ »

ਪਹਾੜੇ ਮੁਕਾਬਲੇ ਕਰਵਾਏ

ਸ੍ਰੀ ਮੁਕਤਸਰ ਸਾਹਿਬ, 26 ਮਈ (ਢਿੱਲੋਂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੁਲਾਬੇਵਾਲਾ ਵਿਖੇ ਪਿ੍ੰਸੀਪਲ ਹਰਪਾਲ ਸਿੰਘ ਦੀ ਅਗਵਾਈ ਅਤੇ ਗਣਿਤ ਅਧਿਆਪਕ ਰਵਿੰਦਰ ਸਿਘ ਤੇ ਮੈਡਮ ਮੁਕਤਾ ਦੀ ਦੇਖ-ਰੇਖ ਹੇਠ 6ਵੀਂ ਤੋਂ 8ਵੀਂ ਕਲਾਸ ਦੇ ਵਿਦਿਆਰਥੀ ਦੇ ਪਹਾੜੇ ਮੁਕਾਬਲੇ ...

ਪੂਰੀ ਖ਼ਬਰ »

ਡੀ.ਏ.ਵੀ. ਸਕੂਲ 'ਚ ਸਮਾਗਮ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 26 ਮਈ (ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਮੌੜ ਰੋਡ ਸਥਿਤ ਸੀ.ਆਰ.ਐੱਮ. ਡੀ.ਏ.ਵੀ. ਮਾਡਲ ਹਾਈ ਸਕੂਲ ਵਿਖੇ ਬੱਚਿਆਂ ਦਾ ਪ੍ਰੀ-ਨਰਸਰੀ ਤੋਂ ਫਸਟ ਕਲਾਸ ਤੱਕ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਬੱਚਿਆਂ ਨੇ ਸਟੇਜ ਉੱਪਰ ਵੱਖ-ਵੱਖ ਖੇਡਾਂ ਵਿਚ ਭਾਗ ...

ਪੂਰੀ ਖ਼ਬਰ »

ਸੇਮ ਇਲਾਕੇ 'ਚ ਅਗੇਤਾ ਝੋਨਾ ਲਾਉਣ ਦੀ ਛੋਟ ਦਿੱਤੀ ਜਾਵੇ-ਕਿਸਾਨ ਆਗੂ

ਮੰਡੀ ਬਰੀਵਾਲਾ, 26 ਮਈ (ਨਿਰਭੋਲ ਸਿੰਘ)-ਭਾਰਤੀ ਕਿਸਾਨ ਯੂਨੀਅਨ (ਰਜਿ:) ਕਾਦੀਆਂ ਦੇ ਬਲਾਕ ਪ੍ਰਧਾਨ ਅਵਤਾਰ ਸਿੰਘ ਵੱਟੂ, ਜਨਰਲ ਸਕੱਤਰ ਦਲਜੀਤ ਸਿੰਘ ਰੰਧਾਵਾ, ਦਵਿੰਦਰ ਸਿੰਘ ਭੰਗੇਵਾਲਾ, ਹਰਦੀਪ ਸਿੰਘ ਆਦਿ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਸੇਮ ਦੇ ਇਲਾਕੇ ਵਿਚ ਅਗੇਤਾ ...

ਪੂਰੀ ਖ਼ਬਰ »

ਗਰਮੀ ਕਾਰਨ ਸਕੂਲਾਂ ਦਾ ਸਮਾਂ ਬਦਲਣ ਦੀ ਮੰਗ

ਸ੍ਰੀ ਮੁਕਤਸਰ ਸਾਹਿਬ, 26 ਮਈ (ਪ. ਪ.)-ਅੱਤ ਦੀ ਗਰਮੀ ਕਾਰਨ ਹਰ ਵਿਅਕਤੀ ਨੂੰ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਬੱਚਿਆਂ ਨੂੰ ਜਿੱਥੇ ਆਉਣ-ਜਾਣ ਵਿਚ ਭਾਰੀ ਮੁਸ਼ਕਿਲ ਪੈ ਰਹੀ ਹੈ ਉੱਥੇ ਮਾਪੇ ਵੀ ਸਾਰਾ ਦਿਨ ਫ਼ਿਕਰਮੰਦ ਰਹਿੰਦੇ ਹਨ | ਵੱਖ-ਵੱਖ ਸਕੂਲਾਂ 'ਚ ਪੜ੍ਹਦੇ ...

ਪੂਰੀ ਖ਼ਬਰ »

ਨੈਸ਼ਨਲ ਪਬਲਿਕ ਸਕੂਲ 'ਚ ਮਨਾਇਆ ਫਲਾਵਰ ਡੇ

ਸ੍ਰੀ ਮੁਕਤਸਰ ਸਾਹਿਬ, 26 ਮਈ (ਹਰਮਹਿੰਦਰ ਪਾਲ)-ਨੈਸ਼ਨਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਬੱਚਿਆਂ ਅਤੇ ਅਧਿਆਪਕਾਂ ਦੁਆਰਾ ਫਲਾਵਰ ਡੇ ਮਨਾਇਆ ਗਿਆ | ਛੋਟੇ-ਛੋਟੇ ਬੱਚੇ ਆਪਣੇ ਘਰਾਂ ਵਿਚੋਂ ਰੰਗ ਬਰੰਗੇ ਫੁੱਲ ਲੈ ਕੇ ਆਏ | ਫੁੱਲਾਂ ਦੇ ਮਾਧਿਅਮ ਦੁਆਰਾ ਬੱਚਿਆਂ ...

ਪੂਰੀ ਖ਼ਬਰ »

ਖੱਤਰੀ ਸਭਾ ਦੀ ਮੀਟਿੰਗ ਅੱਜ

ਸ੍ਰੀ ਮੁਕਤਸਰ ਸਾਹਿਬ, 26 ਮਈ (ਹਰਮਹਿੰਦਰ)-ਪੰਜਾਬ ਖੱਤਰੀ ਸਭਾ ਯੂਨਿਟ ਸ੍ਰੀ ਮੁਕਤਸਰ ਸਾਹਿਬ ਦੀ ਮਹੀਨਾਵਾਰ ਮੀਟਿੰਗ 27 ਮਈ ਨੂੰ ਸ਼ਹੀਦ ਭਗਤ ਸਿੰਘ ਸਕੂਲ ਵਿਖੇ ਸ਼ਾਮ 5 ਵਜੇ ਹੋਵੇਗੀ | ਇਸ ਬਾਰੇ ਜਾਣਕਾਰੀ ਦਿੰਦਿਆਂ ਸਭਾ ਦੇ ਜਨਰਲ ਸਕੱਤਰ ਜੋਗਿੰਦਰ ਸਿੰਘ ਸੋਢੀ ਨੇ ...

ਪੂਰੀ ਖ਼ਬਰ »

ਸਿਆਸਤਦਾਨਾਂ ਨੂੰ ਰੰਜਿਸ਼ ਤਹਿਤ ਆਪਣੇ ਵਿਰੋਧੀਆਂ ਿਖ਼ਲਾਫ਼ ਮੰਦੀ ਸ਼ਬਦਾਵਲੀ ਨਹੀਂ ਵਰਤਣੀ ਚਾਹੀਦੀ-ਬਾਦਲ

ਲੰਬੀ, 26 ਮਈ (ਮੇਵਾ ਸਿੰਘ)-ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੇ ਆਪਣੇ ਹਲਕੇ ਲੰਬੀ ਦੇ ਪਿੰਡ ਮਾਹੂਆਣਾ ਵਿਖੇ ਪੱਤਰਕਾਰਾਂ ਦੇ ਸੁਆਲਾਂ ਦੇ ਜੁਆਬ ਵਿਚ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਰੀਬ ਹਫ਼ਤੇ ਬਾਅਦ ਬਿਆਸ ਦਰਿਆ ਦਾ ਦੌਰਾ ...

ਪੂਰੀ ਖ਼ਬਰ »

ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਬਲੱਡ ਬੈਂਕਾਂ ਵਿਚ ਖੂਨ ਦੀ ਭਾਰੀ ਕਮੀ-ਡਾ: ਗਿੱਲ

ਮਲੋਟ, 26 ਮਈ (ਰਣਜੀਤ ਸਿੰਘ ਪਾਟਿਲ)-ਸਮਾਜ ਸੇਵੀ ਸੰਸਥਾਵਾਂ ਅਤੇ ਧਾਰਮਿਕ ਜਥੇਬੰਦੀਆਂ ਦੇ ਜ਼ਿਲ੍ਹਾ ਕੋਆਰਡੀਨੇਟਰ ਡਾ: ਸੁਖਦੇਵ ਸਿੰਘ ਗਿੱਲ ਨੇ ਦੱਸਿਆ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਸਥਾਪਿਤ ਬਲੱਡ ਬੈਂਕਾਂ ਵਿਚ ਖੂਨ ਦੀ ਭਾਰੀ ਕਮੀ ਪਾਈ ਜਾ ਰਹੀ ਹੈ, ਜਿਸ ...

ਪੂਰੀ ਖ਼ਬਰ »

ਸਾਬਕਾ ਵਿਧਾਇਕਾ ਬੀਬੀ ਕਰਨ ਕੌਰ ਬਰਾੜ ਵਲੋਂ ਪਾਰਟੀ ਵਰਕਰਾਂ ਨਾਲ ਅਹਿਮ ਮੀਟਿੰਗ

ਮੰਡੀ ਬਰੀਵਾਲਾ, 26 ਮਈ (ਨਿਰਭੋਲ ਸਿੰਘ)-ਸ੍ਰੀ ਮੁਕਤਸਰ ਸਾਹਿਬ ਦੀ ਸਾਬਕਾ ਵਿਧਾਇਕਾ ਬੀਬੀ ਕਰਨ ਕੌਰ ਬਰਾੜ ਵਲੋਂ ਆਪਣੇ ਨਿੱਜੀ ਰਿਹਾਇਸ਼ ਸਰਾਏਨਾਗਾ ਵਿਚ ਪਾਰਟੀ ਵਰਕਰਾਂ ਨਾਲ ਮੀਟਿੰਗ ਕੀਤੀ ਗਈ | ਇਸ ਮੀਟਿੰਗ ਵਿਚ ਹਰਪਾਲ ਸਿੰਘ ਬਲਾਕ ਪ੍ਰਧਾਨ, ਪਰਮਜੀਤ ਸਿੰਘ ...

ਪੂਰੀ ਖ਼ਬਰ »

ਕਾਂਗਰਸ ਵਲੋਂ ਕੇਂਦਰ ਸਰਕਾਰ ਦੀ ਵਾਅਦਾ ਿਖ਼ਲਾਫ਼ੀ ਵਿਰੁੱਧ ਵਿਸ਼ਵਾਸਘਾਤ ਦਿਵਸ ਮਨਾਇਆ

ਮਲੋਟ, 26 ਮਈ (ਗੁਰਮੀਤ ਸਿੰਘ ਮੱਕੜ)-ਪੰਜਾਬ ਪ੍ਰਦੇਸ਼ ਕਾਂਗਰਸ ਸੇਵਾ ਦਲ ਦੇ ਚੀਫ਼ ਆਰਗੇਨਾਈਜ਼ਰ ਰਾਜਿੰਦਰ ਰਾਸਰਾਣੀਆ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਕਾਂਗਰਸ ਸੇਵਾ ਦਲ ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਚੀਫ਼ ਆਰਗੇਨਾਈਜ਼ਰ ਓਮ ਪ੍ਰਕਾਸ਼ ਖਿੱਚੀ ਦੀ ਅਗਵਾਈ ਹੇਠ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX