ਤਾਜਾ ਖ਼ਬਰਾਂ


ਭਾਜਪਾ ਆਗੂ ਦਾ ਚਾਕੂ ਮਾਰ ਕੇ ਕਤਲ
. . .  5 minutes ago
ਬੈਂਗਲੁਰੂ, 23 ਜੂਨ - ਕਰਨਾਟਕ ਦੇ ਚਿਕਮਗਲੌਰ 'ਚ ਭਾਜਪਾ ਨੇਤਾ ਮੁਹੰਮਦ ਅਨਵਰ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਬੀਤੀ ਰਾਤ 9.30 ਵਜੇ ਭਾਜਪਾ ਨੇਤਾ ਇਕ ਸਥਾਨਕ ਪ੍ਰੋਗਰਾਮ ਤੋਂ ਵਾਪਸ ਪਰਤ ਰਹੇ ਸਨ। ਜਿਸ ਦੌਰਾਨ ਹਮਲਾਵਰਾਂ ਨੇ ਚਾਕੂ ਮਾਰ ਕੇ ਉਨ੍ਹਾਂ ਦੀ...
ਅੱਜ ਦਾ ਵਿਚਾਰ
. . .  13 minutes ago
ਆਈਲਟਸ ਸੈਂਟਰ ਦੇ ਬਾਥਰੂਮ 'ਚੋਂ ਬੇਹੋਸ਼ੀ ਦੀ ਹਾਲਤ 'ਚ ਮਿਲਿਆ ਨੌਜਵਾਨ , ਹਸਪਤਾਲ 'ਚ ਮੌਤ
. . .  1 day ago
ਬਾਘਾ ਪੁਰਾਣਾ, 22 ਜੂਨ (ਬਲਰਾਜ ਸਿੰਗਲਾ)-ਬਾਘਾ ਪੁਰਾਣਾ ਦੀ ਕੋਟਕਪੂਰਾ ਸੜਕ ਉੱਪਰ ਸਥਿਤ ਪੈਟਰੋਲ ਪੰਪ ਦੇ ਸਾਹਮਣੇ ਆਈਲਟਸ ਸੈਂਟਰ ਦੇ ਬਾਥਰੂਮ 'ਚੋਂ ਇਕ ਨੌਜਵਾਨ ਮਜ਼ਦੂਰ ਨੂੰ ਅਤਿਅੰਤ ਨਾਜ਼ੁਕ ਬੇਹੋਸ਼ੀ ਦੀ ਹਾਲਤ ...
ਫੀਫਾ ਵਿਸ਼ਵ ਕੱਪ 2018 : ਬ੍ਰਾਜ਼ੀਲ ਨੇ ਕੋਸਟਾ ਰਿਕਾ ਨੂੰ 2-0 ਨਾਲ ਹਰਾਇਆ
. . .  1 day ago
ਹਰਿਆਣਾ 'ਚ 1 ਆਈ.ਏ.ਐਸ. ਅਤੇ 4 ਐਚ.ਸੀ.ਐਸ. ਅਧਿਕਾਰੀਆਂ ਦਾ ਤਬਾਦਲਾ
. . .  1 day ago
ਚੰਡੀਗੜ੍ਹ, 22 ਜੂਨ - ਹਰਿਆਣਾ ਸਰਕਾਰ ਨੇ ਇਕ ਆਈ.ਏ.ਐਸ. ਅਤੇ ਚਾਰ ਐਚ.ਸੀ.ਐਸ. ਅਧਿਕਾਰੀਆਂ ਦਾ ਤਬਾਦਲਾ ਕੀਤਾ ਹੈ।
ਅਮਿਤ ਸ਼ਾਹ ਨੇ ਹਰਿਆਣਾ ਦੇ ਭਾਜਪਾ ਆਗੂਆਂ ਨਾਲ ਕੀਤੀ ਬੈਠਕ
. . .  1 day ago
ਨਵੀਂ ਦਿੱਲੀ, 22 ਜੂਨ - ਭਾਜਪਾ ਪ੍ਰਧਾਨ ਅਮਿਤ ਸ਼ਾਹ ਨੇ ਹਰਿਆਣਾ ਦੇ ਭਾਜਪਾ ਆਗੂਆਂ ਨਾਲ ਬੈਠਕ ਕੀਤੀ। ਇਸ ਬੈਠਕ 'ਚ ਮੁੱਖ ਮੰਤਰੀ ਮਨੋਹਰ ਲਾਲ ਖੱਟਰ, ਅਨਿਲ ਵਿਜ, ਰਾਓ ਇੰਦਰਜੀਤ ਸਿੰਘ ਅਤੇ ਕ੍ਰਸ਼ਿਨ ਪਾਲ ਗੁਰਜਰ ਵੀ ਮੌਜੂਦ...
ਫੀਫਾ ਵਿਸ਼ਵ ਕੱਪ 2018 : ਅੱਧੇ ਸਮੇਂ ਤੱਕ ਬ੍ਰਾਜ਼ੀਲ 0, ਕੋਸਟਾਰਿਕਾ 0
. . .  1 day ago
ਜੰਮੂ-ਕਸ਼ਮੀਰ : ਰਾਜਪਾਲ ਦੇ ਸਲਾਹਕਾਰ ਵਿਜੈ ਕੁਮਾਰ ਨੇ ਕੀਤੀ ਸੁਰੱਖਿਆ ਸਥਿਤੀ ਦੀ ਸਮੀਖਿਆ
. . .  1 day ago
ਸ੍ਰੀਨਗਰ, 22 ਜੂਨ- ਸਾਬਕਾ ਆਈ. ਪੀ. ਐਸ. ਅਧਿਕਾਰੀ ਅਤੇ ਰਾਜਪਾਲ ਐਨ. ਐਨ. ਵੋਹਰਾ ਦੇ ਸਲਾਹਕਾਰ ਵਿਜੈ ਕੁਮਾਰ ਨੇ ਅੱਜ ਜੰਮੂ-ਕਸ਼ਮੀਰ 'ਚ ਸੁਰੱਖਿਆ ਸਥਿਤੀ ਦੀ ਸਮੀਖਿਆ ਕੀਤੀ। ਰਾਜਪਾਲ ਦੇ ਸਲਾਹਕਾਰ ਦੇ ਰੂਪ 'ਚ ਅਹੁਦਾ ਸੰਭਾਲਣ ਤੋਂ ਤੁਰੰਤ ਬਾਅਦ ਉਨ੍ਹਾਂ...
ਜੰਮੂ-ਕਸ਼ਮੀਰ : ਗ੍ਰੇਨੇਡ ਹਮਲੇ 'ਚ ਸੁਰੱਖਿਆ ਬਲਾਂ ਦੇ 9 ਜਵਾਨ ਜ਼ਖ਼ਮੀ
. . .  1 day ago
ਸ੍ਰੀਨਗਰ, 22 ਜੂਨ- ਦੱਖਣੀ ਕਸ਼ਮੀਰ ਦੇ ਤਰਾਲ 'ਚ ਅੱਜ ਦੁਪਹਿਰ ਨੂੰ ਅੱਤਵਾਦੀਆਂ ਵਲੋਂ ਕੀਤੇ ਗਏ ਗ੍ਰੇਨੇਡ ਹਮਲੇ 'ਚ ਸੁਰੱਖਿਆ ਬਲਾਂ ਦੇ 9 ਜਵਾਨ ਜ਼ਖ਼ਮੀ ਹੋਏ ਹਨ। ਅਧਿਕਾਰੀਆਂ ਨੇ ਦੱਸਿਆ ਕਿ ਅੱਤਵਾਦੀਆਂ ਨੇ ਤਰਾਲ ਦੇ ਮੁੱਖ ਚੌਕ 'ਚ ਸੁਰੱਖਿਆ ਬਲਾਂ ਦੇ ਗਸ਼ਤੀ ਦਲ 'ਤੇ...
ਪੰਜਾਬ ਦੇ ਪੇਂਡੂ ਇਲਾਕਿਆਂ 'ਚ ਬਿਜਲੀ ਹੋਈ ਮਹਿੰਗੀ
. . .  1 day ago
ਜਲੰਧਰ, 22 ਜੂਨ (ਸ਼ਿਵ)- ਪੰਜਾਬ ਸਰਕਾਰ ਵਲੋਂ ਡਿਊਟੀ ਵਧਾਏ ਜਾਣ ਦੇ ਕਾਰਨ ਪੇਂਡੂ ਇਲਾਕਿਆਂ 'ਚ ਬਿਜਲੀ ਮਹਿੰਗੀ ਕਰ ਦਿੱਤੀ ਗਈ ਹੈ...
ਜੰਮੂ-ਕਸ਼ਮੀਰ : ਰਾਜਪਾਲ ਵੋਹਰਾ ਦੇ ਘਰ ਸ਼ੁਰੂ ਹੋਈ ਸਰਬ ਦਲ ਬੈਠਕ
. . .  1 day ago
ਸ੍ਰੀਨਗਰ, 22 ਜੂਨ- ਜੰਮੂ-ਕਸ਼ਮੀਰ ਦੇ ਰਾਜਪਾਲ ਨਰਿੰਦਰ ਨਾਥ ਵੋਹਰਾ ਦੇ ਘਰ ਸਰਬ ਦਲ ਬੈਠਕ ਚੱਲ ਰਹੀ ਹੈ। ਇਸ ਬੈਠਕ 'ਚ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ, ਜੰਮੂ-ਕਸ਼ਮੀਰ 'ਚ ਕਾਂਗਰਸ ਪ੍ਰਧਾਨ ਜੀ. ਏ. ਮੀਰ ਅਤੇ ਭਾਜਪਾ ਨੇਤਾ ਸਤ ਸ਼ਰਮਾ ਵੀ ਹਾਜ਼ਰ ਹਨ...
3 ਜੁਲਾਈ ਤੱਕ ਵਧੀ ਲਾਲੂ ਪ੍ਰਸਾਦ ਯਾਦਵ ਦੀ ਅਸਥਾਈ ਜ਼ਮਾਨਤ ਦੀ ਮਿਆਦ
. . .  1 day ago
ਪਟਨਾ, 22 ਜੂਨ- ਚਾਰਾ ਘੋਟਾਲਾ ਮਾਮਲੇ 'ਚ ਸਜ਼ਾ ਯਾਫ਼ਤਾ ਰਾਸ਼ਟਰੀ ਜਨਤਾ ਦਲ ਦੇ ਮੁਖੀ ਅਤੇ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਲਾਲੂ ਪ੍ਰਸਾਦ ਯਾਦਵ ਨੂੰ ਰਾਂਚੀ ਹਾਈਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਨੇ ਉਨ੍ਹਾਂ ਦੀ ਅਸਥਾਈ ਜ਼ਮਾਨਤ ਦੀ ਮਿਆਦ ਤਿੰਨ ਜੁਲਾਈ ਤੱਕ...
ਧਰਮਿੰਦਰ ਪ੍ਰਧਾਨ ਨੇ ਜਰਮਨ ਦੀ ਸਿੱਖਿਆ ਅਤੇ ਖੋਜ ਮੰਤਰੀ ਨਾਲ ਕੀਤੀ ਮੁਲਾਕਾਤ
. . .  1 day ago
ਬਰਲਿਨ, 22 ਜੂਨ- ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਨੇ ਅੱਜ ਬਰਲਿਨ 'ਚ ਜਰਮਨ ਦੀ ਸਿੱਖਿਆ ਅਤੇ ਖੋਜ ਮੰਤਰੀ ਅਨਜਾ ਕਰਲੀਜ਼ੇਕ ਨਾਲ ਮੁਲਾਕਾਤ ਕੀਤੀ...
ਜੰਮੂ-ਕਸ਼ਮੀਰ : ਅੱਤਵਾਦੀਆਂ ਨੇ ਪੁਲਿਸ ਅਤੇ ਸੀ. ਆਰ. ਪੀ. ਐਫ. ਦੀ ਸਾਂਝੀ ਟੀਮ 'ਤੇ ਸੁੱਟਿਆ ਗ੍ਰੇਨੇਡ
. . .  1 day ago
ਸ੍ਰੀਨਗਰ, 22 ਜੂਨ- ਦੱਖਣੀ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਪੈਂਦੇ ਤਰਾਲ ਸ਼ਹਿਰ 'ਚ ਬੱਸ ਸਟੈਂਡ ਦੇ ਨਜ਼ਦੀਕ ਅੱਤਵਾਦੀਆਂ ਵਲੋਂ ਅੱਜ ਪੁਲਿਸ ਅਤੇ ਸੀ. ਆਰ. ਪੀ. ਐਫ. ਦੀ ਸਾਂਝੀ ਟੀਮ 'ਤੇ ਗ੍ਰੇਨੇਡ ਨਾਲ ਹਮਲਾ ਕਰਨ ਦੀ ਸੂਚਨਾ ਪ੍ਰਾਪਤ ਹੋਈ ਹੈ। ਇਸ ਹਮਲੇ 'ਚ ਕਿਸੇ ਤਰ੍ਹਾਂ...
ਨਸ਼ੇ ਦੇ ਟੀਕੇ ਲਾਉਣ ਕਾਰਨ ਦੋ ਨੌਜਵਾਨਾਂ ਦੀ ਮੌਤ
. . .  1 day ago
ਛੇਹਰਟਾ, 22 ਜੂਨ (ਵਡਾਲੀ)- ਆਮ ਆਦਮੀ ਪਾਰਟੀ ਦੇ ਛੇਹਰਟਾ ਸਰਕਲ ਦੇ ਪ੍ਰਧਾਨ ਮੋਤੀ ਲਾਲ ਦੇ ਇਕਲੋਤੇ ਪੁੱਤਰ ਅਤੇ ਉਸ ਦੇ ਦੋਸਤ (24) ਦੀ ਨਸ਼ੇ ਦੇ ਟੀਕੇ ਲਾਉਣ ਕਾਰਨ ਮੌਤ ਹੋ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਬੁੱਧਵਾਰ ਨੂੰ ਆਮ...
ਪਤਨੀ ਦੇ ਪ੍ਰੇਮ ਸੰਬੰਧਾਂ ਕਾਰਨ ਨੌਜਵਾਨ ਦਾ ਕਤਲ
. . .  1 day ago
400 ਗ੍ਰਾਮ ਨਸ਼ੀਲਾ ਪਾਊਡਰ, ਪਿਸਤੌਲ ਤੇ ਨਗਦੀ ਸਮੇਤ ਦੋ ਕਾਬੂ
. . .  1 day ago
ਸੁਨਾਮ 'ਚ ਮੂਧੇ ਮੂੰਹ ਡਿੱਗਿਆ ਨਗਰ ਕੌਂਸਲ ਦੇ ਪ੍ਰਧਾਨ ਖਿਲਾਫ ਲਿਆਂਦਾ ਬੇਭਰੋਸਗੀ ਮਤਾ
. . .  1 day ago
ਪਰਵੇਜ਼ ਮੁਸ਼ੱਰਫ ਨੇ ਸਿਆਸੀ ਪਾਰਟੀ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  1 day ago
ਸੁਖਦੇਵ ਸਿੰਘ ਢੀਂਡਸਾ ਨੂੰ ਮਿਲਿਆ ਜੋਧਪੁਰ ਮੁਆਵਜ਼ਾ ਕੇਸ ਨਾਲ ਸਬੰਧਿਤ ਸਿੰਘਾਂ ਦਾ ਵਫ਼ਦ
. . .  1 day ago
ਕਾਂਗਰਸੀ ਆਗੂ ਦੇ ਬਿਆਨ ਦੀ ਰਵੀ ਸ਼ੰਕਰ ਪ੍ਰਸਾਦ ਨੇ ਕੀਤੀ ਆਲੋਚਨਾ
. . .  1 day ago
ਵਿਧਾਇਕ ਸੰਦੋਆ ਤੇ ਹਮਲਾ ਕਰਨ ਵਾਲੇ ਚਾਰ ਦਿਨਾਂ ਪੁਲਿਸ ਰਿਮਾਂਡ 'ਤੇ
. . .  1 day ago
ਬੰਬ ਦੀ ਸੂਚਨਾ ਮਿਲਣ 'ਤੇ ਲੰਡਨ ਦੇ ਚੈਰਿੰਗ ਸਟੇਸ਼ਨ ਨੂੰ ਕਰਵਾਇਆ ਗਿਆ ਖਾਲੀ
. . .  1 day ago
5 ਕਰੋੜ ਦੀ ਹੈਰੋਇਨ ਸਮੇਤ ਦੋਸ਼ੀ ਕਾਬੂ
. . .  1 day ago
ਮੁਠਭੇੜ 'ਚ ਚਾਰ ਅੱਤਵਾਦੀ ਢੇਰ
. . .  1 day ago
ਕੈਨੇਡਾ 'ਚ ਪੰਜਾਬੀ ਮੁੰਡਿਆਂ ਦੀਆਂ ਲੜਾਈਆਂ ਬਣ ਰਹੀਆਂ ਹਨ ਚਰਚਾ ਦਾ ਵਿਸ਼ਾ
. . .  1 day ago
ਭਾਰਤੀ ਕ੍ਰਿਕਟ ਕੰਟਰੋਲ ਬੋਰਡ ਦੀ ਬੈਠਕ 'ਚ ਸੌਰਵ ਗਾਂਗੁਲੀ ਸ਼ਾਮਲ
. . .  1 day ago
ਸ੍ਰੀਨਗਰ ਅਤੇ ਅਨੰਤਨਾਗ 'ਚ ਇੰਟਰਨੈੱਟ ਸੇਵਾਵਾਂ ਬੰਦ
. . .  1 day ago
ਭਾਜਪਾ ਨੇਤਾ ਸਰੋਜ ਪਾਂਡੇ ਨੇ ਰਾਹੁਲ ਗਾਂਧੀ ਨੂੰ ਕਿਹਾ 'ਮੰਦਬੁੱਧੀ'
. . .  1 day ago
ਅੱਤਵਾਦੀਆਂ ਨਾਲ ਮੁਠਭੇੜ 'ਚ ਇੱਕ ਪੁਲਿਸ ਜਵਾਨ ਸ਼ਹੀਦ, ਦੋ ਨਾਗਰਿਕ ਜ਼ਖ਼ਮੀ : ਐਸ. ਪੀ. ਵੈਦ
. . .  1 day ago
ਕਾਂਗਰਸ ਦੇ ਨੇਤਾ ਸੋਜ਼ ਦਾ ਬਿਆਨ, ਕਿਹਾ- ਆਜ਼ਾਦੀ ਚਾਹੁੰਦੇ ਹਨ ਕਸ਼ਮੀਰੀ
. . .  1 day ago
ਸੁਰੱਖਿਆ ਬਲਾਂ ਨਾਲ ਮੁਠਭੇੜ 'ਚ ਦੋ ਅੱਤਵਾਦੀ ਢੇਰ
. . .  1 day ago
10 ਸਾਲਾਂ ਬੱਚੇ ਦੇ ਸਿਰ 'ਚ ਮਾਰੀ ਗੋਲੀ
. . .  1 day ago
ਜਸਟਿਸ ਚੇਲਮੇਸ਼ਵਰ ਅੱਜ ਸੁਪਰੀਮ ਕੋਰਟ ਤੋਂ ਹੋਣਗੇ ਸੇਵਾ ਮੁਕਤ
. . .  about 1 hour ago
ਅੱਤਵਾਦੀਆਂ ਤੇ ਜਵਾਨਾਂ ਵਿਚਾਲੇ ਮੁੱਠਭੇੜ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 14 ਜੇਠ ਸੰਮਤ 550
ਿਵਚਾਰ ਪ੍ਰਵਾਹ: ਕੇਵਲ ਭਲਾ ਸੋਚੋ ਹੀ ਨਾ, ਭਲਾ ਕਰੋ ਵੀ। -ਥੋਰੋ
  •     Confirm Target Language  

ਮਾਨਸਾ

ਜ਼ਿਲ੍ਹਾ ਪੱਧਰੀ ਪੁਲਿਸ ਅਥਲੈਟਿਕ ਮੀਟ 'ਚ ਮਾਨਸਾ ਸਬ-ਡਵੀਜ਼ਨ ਨੇ ਓਵਰਆਲ ਟਰਾਫ਼ੀ 'ਤੇ ਕੀਤਾ ਕਬਜ਼ਾ

ਅਥਲੈਟਿਕ ਮੀਟ ਕਰਵਾਈ
ਮਾਨਸਾ, 26 ਮਈ (ਰਾਵਿੰਦਰ ਸਿੰਘ ਰਵੀ)- ਪੁਲਿਸ ਲਾਈਨ ਵਿਖੇ ਇੱਕ ਰੋਜਾ ਜ਼ਿਲ੍ਹਾ ਪੱਧਰੀ ਪੁਲਿਸ ਐਥਲੈਟਿਕ ਮੀਟ 'ਚ ਮਾਨਸਾ ਸਬ ਡਵੀਜ਼ਨ ਨੇ ਓਵਰ ਆਲ ਟਰਾਫ਼ੀ 'ਤੇ ਕਬਜਾ ਕਰ ਕੇ ਬਾਜ਼ੀ ਮਾਰੀ | ਮਾਨਸਾ ਸਬ ਡਵੀਜ਼ਨ ਦੇ ਕੁੱਲ 36, ਸਰਦੂਲਗੜ੍ਹ ਸਬ ਡਵੀਜ਼ਨ ਦੇ 33, ਡੀ.ਪੀ.ਓ. ਗਰੁੱਪ ਮਾਨਸਾ ਦੇ 27, ਸਬ ਡਵੀਜ਼ਨ ਬੁਢਲਾਡਾ ਦੇ 10 ਅੰਕ ਪ੍ਰਾਪਤ ਕੀਤੇ | 100 ਮੀਟਰ ਦੌੜ (ਪੁਰਸ਼ ਓਪਨ) ਵਿਚੋਂ ਪਹਿਲਾ ਸਥਾਨ ਮਾਲਵਿੰਦਰ ਸਿੰਘ ਸਿਪਾਹੀ ਮਾਨਸਾ, ਦੂਜਾ ਸਥਾਨ ਜੀਵਨ ਸਿੰਘ ਬੁਢਲਾਡਾ, 100 ਮੀਟਰ ਦੌੜ (ਲੜਕੀਆਂ ਓਪਨ) ਵਿਚੋਂ ਪਹਿਲਾ ਸਥਾਨ ਅਮਨਦੀਪ ਕੋਰ, ਦੂਸਰਾ ਸਥਾਨ ਨਿੰਦਰਪਾਲ ਕੌਰ ਮਾਨਸਾ, 100 ਮੀਟਰ ਦੌੜ (ਪੁਰਸ਼ 40-50 ਸਾਲਾਂ) ਵਿਚੋਂ ਪਹਿਲਾ ਸਥਾਨ ਏ.ਐੱਸ.ਆਈ. ਅਮਰੀਕ ਸਿੰਘ, ਦੂਸਰਾ ਸਥਾਨ ਸਿਪਾਹੀ ਪਰਮਿਦਰ ਸਿੰਘ ਡੀ.ਪੀ.ਓ, 100 ਮੀਟਰ ਦੌੜ (ਪੁਰਸ਼ 50-60 ਸਾਲਾਂ) ਵਿਚੋਂ ਪਹਿਲਾ ਸਥਾਨ ਇੰਸਪੈਕਟਰ ਗਮਦੂਰ ਸਿੰਘ ਡੀ.ਪੀ.ਓ., ਦੂਸਰਾ ਸਥਾਨ ਏ.ਐੱਸ.ਆਈ. ਜਗਦੇਵ ਸਿੰਘ ਮਾਨਸਾ, 200 ਮੀਟਰ (ਪੁਰਸ਼ ਓਪਨ) ਵਿਚੋਂ ਪਹਿਲਾ ਸਥਾਨ ਮਾਲਵਿੰਦਰ ਸਿੰਘ ਡੀ.ਪੀ.ਓ., ਦੂਸਰਾ ਸਥਾਨ ਗੁਰਪਰਤਾਪ ਸਿੰਘ, 200 ਮੀਟਰ (ਲੜਕੀਆਂ ਓਪਨ) ਵਿਚੋਂ ਪਹਿਲਾ ਸਥਾਨ ਅਮਨ ਕੌਰ, ਦੂਸਰਾ ਸਥਾਨ ਸੰਦੀਪ ਕੌਰ, 400 ਮੀਟਰ (ਪੁਰਸ਼ ਓਪਨ) ਵਿਚੋਂ ਪਹਿਲਾ ਸਥਾਨ ਬੇਅੰਤ ਸਿੰਘ, ਦੂਸਰਾ ਸਥਾਨ ਗੁਲਾਬ ਸਿੰਘ, 400 ਮੀਟਰ ਰਿਲੇਅ (ਪੁਰਸ਼) ਵਿਚੋਂ ਪਹਿਲਾ ਸਥਾਨ ਮਾਨਸਾ, ਦੂਸਰਾ ਸਥਾਨ ਬੁਢਲਾਡਾ, 400 ਮੀਟਰ ਰਿਲੇਅ ਦੌੜ ਲੜਕੀਆਂ ਵਿਚੋਂ ਪਹਿਲਾ ਸਥਾਨ ਮਾਨਸਾ, ਦੂਸਰਾ ਸਥਾਨ ਬੁਢਲਾਡਾ, ਰੱਸਾਕਸ਼ੀ (ਪੁਰਸ਼ ਓਪਨ) ਵਿਚੋਂ ਪਹਿਲਾ ਸਥਾਨ ਸਰਦੂਲਗੜ੍ਹ, ਦੂਸਰਾ ਸਥਾਨ ਡੀ.ਪੀ.ਓ, ਰੱਸਾਕਸ਼ੀ (ਲੜਕੀਆਂ ਓਪਨ) ਵਿਚੋਂ ਪਹਿਲਾ ਸਥਾਨ ਮਾਨਸਾ, ਦੂਸਰਾ ਸਥਾਨ ਡੀ.ਪੀ.ਓ, ਪਿੱਠੂ ਰੇਸ ਵਿਚੋਂ ਪਹਿਲਾ ਸਥਾਨ ਥਾਣਾ ਝੁਨੀਰ, ਦੂਸਰਾ ਸਥਾਨ ਥਾਣਾ ਸਿਟੀ-1 ਮਾਨਸਾ ਨੇ ਹਾਸਿਲ ਕੀਤਾ | ਮੁੱਖ ਮਹਿਮਾਨ ਬਲਵਿੰਦਰ ਸਿੰਘ ਧਾਲੀਵਾਲ ਡਿਪਟੀ ਕਮਿਸ਼ਨਰ ਮਾਨਸਾ ਤੋਂ ਇਲਾਵਾ ਪਰਮਵੀਰ ਸਿੰਘ ਪਰਮਾਰ ਐਸ. ਐਸ. ਪੀ. ਮਾਨਸਾ, ਸੀਨੀਅਰ ਜੱਜ ਜਸਪਾਲ ਵਰਮਾ ਮਾਨਸਾ, ਸਬ ਡਵੀਜ਼ਨ ਸੀਨੀਅਰ ਜੱਜ ਅਮਰਿੰਦਰਪਾਲ ਸਿੰਘ, ਡਵੀਜ਼ਨ ਜੱਜ ਮਾਨਸਾ ਅਜੈ ਮਿੱਤਲ, ਐੱਸ.ਪੀ. ਹੈੱਡ ਕੁਆਰਟਰ ਸਚਿਨ ਗੁਪਤਾ ਆਈ.ਪੀ.ਐੱਸ., ਐੱਸ.ਪੀ.ਡੀ. ਨਰਿੰਦਰਪਾਲ ਸਿੰਘ ਵੜਿੰਗ, ਐੱਸ.ਡੀ.ਐੱਮ. ਮਾਨਸਾ ਅਭਿਜੀਤ ਕਪਲਿਸ਼, ਐੱਸ.ਡੀ.ਐੱਮ. ਸਰਦੂਲਗੜ੍ਹ ਅਹਿਮਦ ਲਤੀਫ, ਜੀ.ਏ. ਟੂ. ਡੀ.ਸੀ. ਓਮ ਪ੍ਰਕਾਸ਼, ਪੀ.ਸੀ.ਐੱਸ. ਦੀਪਕ ਰੁਹੇਲਾ, ਡੀ.ਐੱਸ.ਪੀ. ਸਰਦੂਲਗੜ੍ਹ ਸੰਜੀਵ ਕੁਮਾਰ ਗੋਇਲ, ਡੀ.ਐੱਸ.ਪੀ. ਸਬ ਡਵੀਜ਼ਨ ਮਾਨਸਾ ਕਰਨਵੀਰ ਸਿੰਘ, ਡੀ.ਐੱਸ.ਪੀ. ਬੁਢਲਾਡਾ ਰਛਪਾਲ ਸਿੰਘ, ਡੀ.ਐੱਸ.ਪੀ. ਹੈੱਡ ਕੁਆਰਟਰ ਮਾਨਸਾ ਬਹਾਦਰ ਸਿੰਘ, ਥਾਣਾ ਸਿਟੀ-1 ਦੇ ਮੁਖੀ ਪਰਮਜੀਤ ਸਿੰਘ, ਮਾਨਸਾ ਸਿਟੀ-2 ਦੇ ਮੁਖੀ ਜਸਵੀਰ ਸਿੰਘ, ਥਾਣਾ ਸਿਟੀ ਬੁਢਲਾਡਾ ਦੇ ਮੁਖੀ ਬਲਵਿੰਦਰ ਰੋਮਾਣਾ, ਥਾਣਾ ਬਰੇਟਾ ਦੇ ਮੁਖੀ ਰਾਜਿੰਦਰਪਾਲ ਸਿੰਘ, ਥਾਣਾ ਬੋਹਾ ਦੇ ਮੁਖੀ ਪਿ੍ਤਪਾਲ ਸਿੰਘ ਆਦਿ ਹਾਜ਼ਰ ਸਨ | ਮੰਚ ਸੰਚਾਲਨ ਦੀ ਭੂਮਿਕਾ ਰਾਜ ਪੱਧਰੀ ਭਾਸ਼ਣ ਵਿਜੇਤਾ ਏ. ਐਸ. ਆਈ. ਬਲਵੰਤ ਸਿੰਘ ਭੀਖੀ ਨੇ ਨਿਭਾਈ | ਨਿਰੀਖਣ ਦੀ ਭੂਮਿਕਾ ਮਹਿੰਦਰ ਕੌਰ, ਕਰਮਜੀਤ ਕੌਰ, ਪਰਮਜੀਤ ਕੌਰ, ਗੁਰਦੀਪ ਸਿੰਘ, ਨਿਰਮਲ ਸਿੰਘ, ਰਾਜਪਾਲ ਸਿੰਘ ਨੇ ਨਿਭਾਈ |

ਸਨਮਾਨ ਸਮਾਰੋਹ ਅੱਜ

ਮਾਨਸਾ, 26 ਮਈ (ਸ. ਰਿ.)- ਵਿੱਦਿਅਕ ਚੇਤਨਾ ਵੈੱਲਫੇਅਰ ਸੋਸਾਇਟੀ ਵਲੋਂ ਵਿੱਦਿਆ, ਖੇਡਾਂ ਅਤੇ ਸੱਭਿਆਚਾਰਕ ਖੇਤਰ ਵਿਚ ਮੱਲਾਂ ਮਾਰਨ ਵਾਲੇ ਹੋਣਹਾਰ ਗਰੀਬ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਤੀਸਰਾ ਸਨਮਾਨ ਸਮਾਰੋਹ 27 ਮਈ ਨੂੰ ਸਥਾਨਕ ਅਗਰਸੈਨ ਭਵਨ ਵਿਖੇ ਕਰਵਾਇਆ ਜਾ ...

ਪੂਰੀ ਖ਼ਬਰ »

ਆਈ. ਟੀ. ਆਈ. ਭੈਣੀਬਾਘਾ ਵਿਖੇ ਰੁਜ਼ਗਾਰ ਮੇਲਾ 5 ਨੂੰ

ਮਾਨਸਾ, 26 ਮਈ (ਸ. ਰਿ.)- ਗੁਰੂ ਗੋਬਿੰਦ ਸਿੰਘ ਆਈ. ਟੀ. ਆਈ. ਭੈਣੀਬਾਘਾ ਅਤੇ ਇੰਜੀਨੀਅਰ ਆਈ. ਟੀ. ਆਈ. ਮਾਨਸਾ ਵਲੋਂ ਲਗਾਤਾਰ ਚਲਾਈ ਜਾ ਰਹੀ ਰੁਜ਼ਗਾਰ ਮੁਹਿੰਮ ਤਹਿਤ ਇਕ ਹੋਰ ਰੁਜ਼ਗਾਰ ਮੇਲਾ ਗੁਰੂ ਸਿੰਘ ਆਈ. ਟੀ. ਆਈ. ਭੈਣੀਬਾਘਾ ਵਿਖੇ 5 ਜੂਨ ਨੂੰ ਸਵੇਰੇ 9 ਵਜੇ ਤੋਂ ਲਗਾਇਆ ...

ਪੂਰੀ ਖ਼ਬਰ »

ਮਾਤਾ ਚਿੰਤਪੁਰਨੀ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ

ਬਰੇਟਾ, 26 ਮਈ (ਪ. ਪ.)- ਸਥਾਨਕ ਸ਼ਹਿਰ ਤੋਂ ਮਾਤਾ ਚਿੰਤਪੁਰਨੀ ਦੇ ਦਰਸ਼ਨਾਂ ਲਈ ਬੱਸਾਂ ਨੂੰ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਬਿੰਦਰ ਸਸਪਾਲੀ ਨੇ ਝੰਡੀ ਦੇ ਕੇ ਅਤੇ ਮਾਤਾ ਦੇ ਜੈਕਾਰੇ ਲਾ ਕੇ ਰਵਾਨਾ ਕੀਤਾ | ਰਾਮ ਲਾਲ ਰਾਮਾ ਨੇ ਦੱਸਿਆ ਕਿ ਮਾਤਾ ਚਿੰਤਪੁਰਨੀ ਮੰਦਿਰ ਵਿਚ ...

ਪੂਰੀ ਖ਼ਬਰ »

ਅੱਧਾ ਕਿੱਲੋ ਅਫ਼ੀਮ ਸਮੇਤ 2 ਕਾਬੂ

ਬਰੇਟਾ, 26 ਮਈ (ਪ. ਪ.)- ਪੁਲਿਸ ਨੇ 2 ਵਿਅਕਤੀਆਂ ਕੋਲੋਂ ਅੱਧਾ ਕਿੱਲੋ ਅਫ਼ੀਮ ਬਰਾਮਦ ਕੀਤੀ ਹੈ | ਪੁਲਿਸ ਚੌਾਕੀ ਕੁੱਲਰੀਆਂ ਦੇ ਇੰਚਾਰਜ ਗੁਰਤੇਜ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਗਸ਼ਤ ਦੌਰਾਨ ਚਾਂਦਪੁਰੇ ਵਾਲੀ ਸੜਕ ਤੋਂ 2 ਵਿਅਕਤੀਆਂ ਜਗਦੀਸ਼ ਕੁਮਾਰ ਅਤੇ ਕੁਲਦੀਪ ...

ਪੂਰੀ ਖ਼ਬਰ »

ਨਸ਼ਿਆਂ ਤੋਂ ਹੋਣ ਵਾਲੇ ਬੁਰੇ ਪ੍ਰਭਾਵਾਂ ਬਾਰੇ ਦਿੱਤੀ ਜਾਣਕਾਰੀ

ਬਰੇਟਾ, 26 ਮਈ (ਰਵਿੰਦਰ ਕੌਰ ਮੰਡੇਰ)- ਪੁਲਿਸ ਸਾਂਝ ਕੇਂਦਰ ਦੇ ਇੰਚਾਰਜ ਜਗਦੀਸ਼ ਸਿੰਘ ਅਤੇ ਦਰਸ਼ਨ ਸਿੰਘ ਦੀ ਅਗਵਾਈ ਹੇਠ ਔਰਤਾਂ ਦੀ ਸੁਰੱਖਿਆ ਲਈ ਕੀਤੇ ਗਏ ਮੋਬਾਈਲ ਐਪ 'ਸ਼ਕਤੀ' ਦੀ ਜਾਣਕਾਰੀ ਦੇਣ ਲਈ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਨੌਜਵਾਨ ਪੀੜ੍ਹੀ ਨੂੰ ...

ਪੂਰੀ ਖ਼ਬਰ »

'ਪੋਲ ਖੋਲ੍ਹ, ਹੱਲਾ ਬੋਲ' ਰੈਲੀ ਤਹਿਤ ਪੰਜਾਬ ਕਿਸਾਨ ਯੂਨੀਅਨ ਨੇ ਕੇਂਦਰ ਸਰਕਾਰ ਦੀ ਅਰਥੀ ਸਾੜੀ

ਜੋਗਾ, 26 ਮਈ (ਮਨਜੀਤ ਸਿੰਘ ਘੜੈਲੀ)- ਪੰਜਾਬ ਕਿਸਾਨ ਯੂਨੀਅਨ ਵਲੋਂ ਪਿੰਡ ਰੱਲਾ ਵਿਖੇ ਕੇਂਦਰ ਸਰਕਾਰ ਦੀ ਅਰਥੀ ਸਾੜ ਕੇ 'ਪੋਲ ਖੋਲ੍ਹ, ਹੱਲਾ ਬੋਲ' ਰੈਲੀ ਕੀਤੀ ਗਈ | ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਭੋਲਾ ਸਿੰਘ ਸਮਾਉਂ ਵਿਸ਼ੇਸ਼ ਤੌਰ 'ਤੇ ਪਹੁੰਚੇ | ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਬਾਲਾ ਜੀ ਸਕਿੱਲ ਡਿਵੈੱਲਪਮੈਂਟ ਸੈਂਟਰ ਕਾਹਨੇਵਾਲਾ ਵਿਖੇ ਮਨਾਈ ਫ਼ਰੈਸ਼ਰ ਪਾਰਟੀ

ਸਰਦੂਲਗੜ੍ਹ, 26 ਮਈ (ਪ. ਪ.)- ਪਿੰਡ ਕਾਹਨੇਵਾਲਾ ਵਿਖੇ ਬਾਲਾ ਜੀ ਸਕਿੱਲ ਡਿਵੈੱਲਪਮੈਂਟ ਸੈਂਟਰ ਮਨਾਈ ਫ਼ਰੈਸ਼ਰ ਪਾਰਟੀ ਉਤਸ਼ਾਹ ਨਾਲ ਮਨਾਈ ਗਈ | ਇਸ ਮੌਕੇ 'ਤੇ ਸੈਂਟਰ ਦੀਆਂ ਸਾਰੀਆਂ ਲੜਕੀਆਂ ਤੇ ਸਟਾਫ਼ ਮੌਜੂਦ ਸੀ | ਇੰਚਾਰਜ ਰੋਸ਼ਨ ਲਾਲ ਸੰਬੋਧਨ ਕਰਦਿਆਂ ਕਿਹਾ ਕਿ ਇਹ ...

ਪੂਰੀ ਖ਼ਬਰ »

ਬਰੇਟਾ ਵਿਖੇ ਨੌਜਵਾਨ ਨੇ ਖ਼ੁਦਕੁਸ਼ੀ ਕੀਤੀ

ਬਰੇਟਾ, 26 ਮਈ (ਰਵਿੰਦਰ ਕੌਰ ਮੰਡੇਰ/ਜੀਵਨ ਸ਼ਰਮਾ)- ਸਥਾਨਕ ਡਰੇਨ ਨੇੜੇ ਪਿੰਡ ਬਹਾਦਰਪੁਰ ਦੇ ਮਜ਼ਦੂਰ ਪਰਿਵਾਰ ਦੇ ਇਕ ਨੌਜਵਾਨ ਵਲੋਂ ਖ਼ੁਦਕੁਸ਼ੀ ਕਰ ਲਏ ਜਾਣ ਦੀ ਖ਼ਬਰ ਹੈ | ਰੇਲਵੇ ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਦੇਸ ਰਾਜ (22) ਜੋ ਕਿ ਲਹਿਰਾਗਾਗਾ ਵਿਖੇ ...

ਪੂਰੀ ਖ਼ਬਰ »

ਸੀ. ਬੀ. ਐਸ. ਈ. ਦੇ ਬਾਰ੍ਹਵੀਂ ਜਮਾਤ ਦੇ ਨਤੀਜੇ 'ਚੋਂ ਮਾਨਸਾ ਜ਼ਿਲ੍ਹੇ ਦੇ ਵਿਦਿਆਰਥੀ ਛਾਏ

ਮਾਨਸਾ, 26 ਮਈ (ਰਾਵਿੰਦਰ ਸਿੰਘ ਰਵੀ)- ਸੀ. ਬੀ. ਐੇਸ. ਈ. ਨਵੀਂ ਦਿੱਲੀ ਵਲੋਂ ਐਲਾਨੇ ਬਾਰ੍ਹਵੀਂ ਜਮਾਤ ਦੇ ਨਤੀਜੇ 'ਚੋਂ ਮਾਨਸਾ ਜ਼ਿਲ੍ਹੇ ਦੇ ਵਿਦਿਆਰਥੀਆਂ ਨੇ ਚੰਗੇ ਅੰਕ ਲੈ ਕੇ ਜ਼ਿਲ੍ਹੇ ਦਾ ਨਾਂਅ ਚਮਕਾਇਆ ਹੈ | ਜ਼ਿਕਰਯੋਗ ਹੈ ਕਿ ਜ਼ਿਲ੍ਹੇ ਦੇ ਕਈ ਵਿਦਿਆਰਥੀਆਂ ਨੇ ਅਰਥ ...

ਪੂਰੀ ਖ਼ਬਰ »

ਐਮ.ਏ. (ਅੰਗਰੇਜ਼ੀ) ਦੇ ਨਤੀਜੇ 'ਚ ਗੁਰੂ ਨਾਨਕ ਕਾਲਜ ਦੇ ਵਿਦਿਆਰਥੀਆਂ ਨੇ ਕੀਤੀਆਂ ਸ਼ਾਨਦਾਰ ਪ੍ਰਾਪਤੀਆਂ

ਬੁਢਲਾਡਾ, 26 ਮਈ (ਰਾਹੀ)- ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਐਮ. ਏ. (ਅੰਗਰੇਜ਼ੀ) ਭਾਗ ਦੂਜਾ ਦੇ ਨਤੀਜੇ ਵਿਚ ਗੁਰੂ ਨਾਨਕ ਕਾਲਜ ਬੁਢਲਾਡਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਾਪਤੀਆਂ ਕੀਤੀਆਂ ਹਨ | ਵਿਭਾਗ ਮੁਖੀ ਡਾ: (ਮੇਜਰ) ਜਸਪਾਲ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪੰਜਾਬ ਪ੍ਰਦੇਸ਼ ਖੱਤਰੀ ਸਭਾ ਵਲੋਂ ਸੂਬਾ ਪੱਧਰੀ ਸਨਮਾਨ ਸਮਾਰੋਹ 10 ਨੂੰ

ਮਾਨਸਾ, 26 ਮਈ (ਗੁਰਚੇਤ ਸਿੰਘ ਫੱਤੇਵਾਲੀਆ)- ਪੰਜਾਬ ਪ੍ਰਦੇਸ਼ ਖੱਤਰੀ ਸਭਾ ਦੀ ਸਥਾਨਕ ਸ਼ਹਿਰ ਵਿਖੇ ਮੀਟਿੰਗ ਹੋਈ, ਜਿਸ ਨੂੰ ਸੰਬੋਧਨ ਕਰਦਿਆਂ ਆਲ ਇੰਡੀਆ ਖੱਤਰੀ ਸਭਾ ਦੇ ਪ੍ਰਧਾਨ ਨਰੇਸ਼ ਕੁਮਾਰ ਸਹਿਗਲ ਨੇ ਦੱਸਿਆ ਕਿ ਸਭਾ ਵਲੋਂ ਪੂਰੇ ਪੰਜਾਬ ਵਿਚ ਰੋਡ ਸ਼ੋਅ ਕੀਤਾ ...

ਪੂਰੀ ਖ਼ਬਰ »

ਮੋਬਾਈਲ ਐਪ 'ਸ਼ਕਤੀ' ਰਾਹੀ ਯਕੀਨੀ ਬਣੇਗੀ ਔਰਤਾਂ ਦੀ ਸੁਰੱਖਿਆ

ਬੁਢਲਾਡਾ, 26 ਮਈ (ਸਵਰਨ ਸਿੰਘ ਰਾਹੀ)- ਔਰਤਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵਲੋਂ ਜਾਰੀ ਕੀਤੀ 'ਸ਼ਕਤੀ ਐਪ' ਮੋਬਾਈਲ ਐਪ ਬਾਰੇ ਜਾਣਕਾਰੀ ਦੇਣ ਲਈ ਸਾਂਝ ਕੇਂਦਰ ਥਾਣਾ ਸ਼ਹਿਰੀ ਬੁਢਲਾਡਾ ਦੇ ਸਹਾਇਕ ਥਾਣੇਦਾਰ ਪਵਿੱਤਰ ਸਿੰਘ ਇੰਚਾਰਜ ਸਾਂਝ ਕੇਂਦਰ ...

ਪੂਰੀ ਖ਼ਬਰ »

ਦਿਨ ਦਿਹਾੜੇ ਸੋਨੇ ਦੀਆਂ ਵਾਲੀਆਂ ਝਪਟ ਕੇ ਫ਼ਰਾਰ

ਸਰਦੂਲਗੜ੍ਹ, 26 ਮਈ (ਜੀ.ਐਮ.ਅਰੋੜਾ)- ਸਥਾਨਕ ਸ਼ਹਿਰ ਦੇ ਵਾਰਡ ਨੰ:10 ਦੀ ਕਿ੍ਸ਼ਨਾ ਸਾਬਕਾ ਐਮ.ਸੀ. ਵਾਲੀ ਗਲੀ ਵਿਚੋਂ 2 ਮੋਟਰਸਾਈਕਲ ਸਵਾਰ ਵਿਅਕਤੀ ਔਰਤ ਦੇ ਕੰਨ ਵਿਚੋਂ ਸੋਨੇ ਦੀਆਂ ਵਾਲੀਆਂ ਝਪਟ ਕੇ ਫ਼ਰਾਰ ਹੋ ਗਏ | ਇਸ ਸਬੰਧੀ ਮੋਹਨ ਲਾਲ ਪੁੱਤਰ ਮਦਨ ਲਾਲ ਨੇ 'ਅਜੀਤ' ਨੂੰ ...

ਪੂਰੀ ਖ਼ਬਰ »

ਲੁੱਟ ਖੋਹ ਦੀਆਂ ਵਧ ਰਹੀਆਂ ਘਟਨਾਵਾਂ ਤੋਂ ਗੇਹਲੇ ਵਾਸੀ ਪ੍ਰੇਸ਼ਾਨ

ਮਾਨਸਾ, 26 ਮਈ (ਸ. ਰਿ.)- ਪਿੰਡ ਗੇਹਲੇ ਅਤੇ ਆਸ ਪਾਸ ਦੇ ਖੇਤਰ 'ਚ ਲੁੱਟ ਖੋਹ ਦੀਆਂ ਵਧ ਰਹੀਆਂ ਘਟਨਾਵਾਂ ਤੋਂ ਪਿੰਡ ਵਾਸੀ ਪ੍ਰੇਸ਼ਾਨ ਹਨ | ਸਰਪੰਚ ਮੇਘਾ ਸਿੰਘ, ਸ਼ਹੀਦ ਭਗਤ ਸਿੰਘ ਸਹਿਯੋਗ ਕਲੱਬ ਗੇਹਲੇ ਦੇ ਪ੍ਰਧਾਨ ਮਨਦੀਪ ਕੁਮਾਰ, ਮੈਂਬਰ ਅਵਤਾਰ ਸਿੰਘ, ਜਥੇਦਾਰ ਤੋਤਾ ...

ਪੂਰੀ ਖ਼ਬਰ »

ਗਾਂਧੀ ਨਗਰ 'ਚ ਕੂੜੇ ਦੇ ਲੱਗੇ ਢੇਰ, ਲੋਕਾਂ ਵਲੋਂ ਪ੍ਰਸ਼ਾਸਨ ਿਖ਼ਲਾਫ਼ ਨਾਅਰੇਬਾਜ਼ੀ

ਮਾਨਸਾ, 26 ਮਈ (ਗੁਰਚੇਤ ਸਿੰਘ ਫੱਤੇਵਾਲੀਆ)- ਸਥਾਨਕ ਸ਼ਹਿਰ ਦੇ ਵਾਰਡ ਨੰ: 25 ਦੇ ਗਾਂਧੀ ਨਗਰ ਵਿਚ ਲੱਗੇ ਕੂੜੇ ਦੇ ਢੇਰਾਂ ਤੋਂ ਅੱਕੇ ਲੋਕਾਂ ਵਲੋਂ ਨਗਰ ਕੌਾਸਲ ਦੇ ਿਖ਼ਲਾਫ਼ ਨਾਅਰੇਬਾਜ਼ੀ ਕਰ ਕੇ ਰੋਸ ਪ੍ਰਗਟ ਕੀਤਾ ਗਿਆ | ਵਾਰਡ ਦੇ ਵਸਨੀਕ ਅਤੇ ਇਨਕਲਾਬੀ ਨੌਜਵਾਨ ਸਭਾ ...

ਪੂਰੀ ਖ਼ਬਰ »

ਸਰਕਾਰੀ ਸਕੂਲ ਭੈਣੀ ਵਿਖੇ ਵਿਦਿਆਰਥੀਆਂ ਨੂੰ ਬੂਟ ਵੰਡੇ ਨਥਾਣਾ, 26 ਮਈ (ਗੁਰਦਰਸ਼ਨ ਲੁੱਧੜ)-ਸਰਕਾਰੀ ਹਾਈ ਸਕੂਲ ਭੈਣੀ ਵਿਖੇ ਸਮਾਜਸੇਵੀ ਐਨ.ਆਰ.ਆਈ. ਬੀਬੀ ਗੁਰਦੀਸ਼ ਕੌਰ ਦੀ ਯਾਦ ਵਿੱਚ ਸਮਾਗਮ ਰਚਾ ਕੇ ਸਮੂਹ ਵਿਦਿਆਰਥੀਆਂ ਨੂੰ ਬੂਟ ਵੰਡੇ ਗਏ | ਇਸ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚੇ ਸਾਬਕਾ ਜਿਲ੍ਹਾ ਪ੍ਰੀਸ਼ਦ ਚੇਅਰਮੈਨ ਬਿਕਰਮਜੀਤ ਸਿੰਘ ਬਿੱਕਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰੀ ਸਕੂਲਾਂ ਦੀ ਹਾਲਤ ਨੂੰ ਸੁਧਾਰਨ ਲਈ ਐਨ. ਆਰ. ਆਈ. ਪਰਿਵਾਰ ਵਿਸ਼ੇਸ਼ ਯੋਗਦਾਨ ਪਾ ਰਹੇ ਹਨ ਅਤੇ ਪਿੰਡ ਭੈਣੀ ਦੇ ਨਿਰਭੈਅ ਸਿੰਘ ਅਤੇ ਬਲਵਿੰਦਰ ਸਿੰਘ ਭਰਾਵਾਂ ਨੇ ਹਰ ਸਾਂਝੇ ਕੰਮ ਲਈ ਦਿਲ ਖੋਲ੍ਹਕੇ ਸੇਵਾ ਕੀਤੀ ਹੈ | ਸਕੂਲ ਹੈੱਡਮਾਸਟਰ ਜਗਸ਼ੇਰ ਸਿੰਘ ਸਿੱਧੂ, ਸਟੇਜ ਸੰਚਾਲਕ ਰਾਜਵੰਤ ਕੌਰ ਅਤੇ ਪਵਿੱਤਰ ਕੌਰ ਨੇ ਸਕੂਲ ਦੀਆਂ ਪ੍ਰਾਪਤੀਆਂ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ | ਇਸ ਸਮਾਗਮ ਵਿੱਚ ਗੁਰਤੇਜ ਸਿੰਘ ਪੰਚ, ਬਲਵੀਰ ਸਿੰਘ, ਰਾਜਾ ਸਿੰਘ ਪ੍ਰਧਾਨ, ਗੁਰਜੰਟ ਸਿੰਘ ਪ੍ਰਧਾਨ, ਗੁਲਾਬ ਸਿੰੰਘ, ਸੁਖਮੰਦਰ ਸਿੰਘ, ਬੂਟਾ ਸਿੰਘ, ਗੁਲਜ਼ਾਰ ਸਿੰਘ ਪੰਚ, ਦਰਸ਼ਨ ਸਿੰਘ, ਹਰਦੇਵ ਸਿੰਘ ਸਾਬਕਾ ਸਰਪੰਚ ਅਤੇ ਪਿੰਡ ਦੇ ਮੋਹਤਬਰ ਵਿਅਕਤੀ ਹਾਜ਼ਰ ਸਨ |
ਹਿਸਾਬ ਵਿਸ਼ੇ ਸੰਬੰਧੀ ਦੋ ਦਿਨਾ ਅਧਿਆਪਕ ਸਿਖਲਾਈ ਕੈਂਪ ਲਾਇਆ
ਤਹਿਸੀਲ ਦਫ਼ਤਰ ਵਿਚ ਕੰਪਿਊਟਰ ਆਪ੍ਰੇਟਰਾਂ ਦੀ ਕਮੀ ਕਾਰਨ ਆਮ ਲੋਕ ਪ੍ਰੇਸ਼ਾਨ

ਕਾਲਾਂਵਾਲੀ, 26 ਮਈ (ਭੁਪਿੰਦਰ ਪੰਨੀਵਾਲੀਆ)- ਹਿਸਾਬ ਵਿਸ਼ਾ ਮੁਸ਼ਕਿਲ ਨਹੀਂ ਸਗੋਂ ਆਸਾਨ ਅਤੇ ਬਹੁਤ ਹੀ ਰੁਚੀ ਵਾਲਾ ਹੈ | ਮੁੱਢਲੇ ਪੱਧਰ ਉੱਤੇ ਹਿਸਾਬ ਵਿਸ਼ੇ ਨੂੰ ਰੁਚੀ ਪੂਰਨ ਸਿੱਖਣ-ਸਿਖਾਉਣ ਲਈ ਗਣਿਤ ਸਿੱਖਣ ਸਮੱਗਰੀ ਦੀ ਸਹਾਇਤਾ ਜ਼ਰੂਰੀ ਹੁੰਦੀ ਹੈ | ਇਸ ਨੂੰ ...

ਪੂਰੀ ਖ਼ਬਰ »

ਅਕਾਲ ਅਕੈਡਮੀ ਕੌੜੀਵਾੜਾ ਦੇ ਬੱਚਿਆਂ ਨੂੰ ਨਾਰੀ ਸ਼ਕਤੀ ਐਪ ਸਬੰਧੀ ਦਿੱਤੀ ਜਾਣਕਾਰੀ

ਸਰਦੂਲਗੜ੍ਹ, 26 ਮਈ (ਜੀ. ਐਮ.ਅਰੋੜਾ)- ਅਕਾਲ ਅਕੈਡਮੀ ਕੌੜੀਵਾੜਾ ਦੇ ਬੱਚਿਆਂ ਨੂੰ ਪੁਲਿਸ ਸਾਂਝ ਕੇਂਦਰ ਦੇ ਇੰਚਾਰਜ ਗੁਰਜੰਟ ਸਿੰਘ ਸਹਾਇਕ ਥਾਣੇਦਾਰ ਨੇ ਆਪਣੀ ਟੀਮ ਸਮੇਤ ਪਹੰੁਚ ਕੇ ਨਾਰੀ ਸ਼ਕਤੀ ਐਪ ਸਬੰਧੀ ਜਿੱਥੇ ਜਾਣਕਾਰੀ ਦਿਤੀ ਉੱਥੇ ਬੱਚਿਆਂ ਨੂੰ ਨਸ਼ਿਆਂ ਤੋ ...

ਪੂਰੀ ਖ਼ਬਰ »

ਨਹੀਂ ਰਹੇ ਕੌਮਾਂਤਰੀ ਪ੍ਰਸਿੱਧੀ ਪ੍ਰਾਪਤ ਬੀਨ ਤੇ ਵੰਝਲੀ ਵਾਦਕ ਕਾਸ਼ੀ ਨਾਥ

ਬਠਿੰਡਾ, 26 ਮਈ (ਸੁਖਵਿੰਦਰ ਸਿੰਘ ਸੁੱਖਾ)- ਕੌਮਾਂਤਰੀ ਪੱਧਰ 'ਤੇ ਪ੍ਰਸਿੱਧੀ ਪ੍ਰਾਪਤ ਕਰਨ ਵਾਲੇ ਬੀਨ ਤੇ ਵੰਝਲੀ ਵਾਦਕ ਬਾਬਾ ਕਾਸ਼ੀ ਨਾਥ ਅੱਜ ਸਵੇਰੇ ਕਰੀਬ ਸਾਢੇ 6 ਵਜੇ ਇਸ ਦੁਨੀਆ ਨੂੰ ਅਲਵਿਦਾ ਆਖ ਗਏ | ਉਹ ਕਰੀਬ 90 ਵਰਿ੍ਹਆਂ ਦੇ ਸਨ ਤੇ ਉਨ੍ਹਾਂ ਨੇ ਆਖ਼ਰੀ ਸਾਹ ਆਪਣੇ ...

ਪੂਰੀ ਖ਼ਬਰ »

ਲੱਖਾਂ ਰੁਪਏ ਦੀ ਹੈਰੋਇਨ ਸਮੇਤ ਦੋ ਗਿ੍ਫ਼ਤਾਰ

ਕਾਲਾਂਵਾਲੀ, 26 ਮਈ (ਭੁਪਿੰਦਰ ਪੰਨੀਵਾਲੀਆ)- ਸਿਰਸਾ ਦੇ ਸੀਨੀਅਰ ਪੁਲਿਸ ਕਪਤਾਨ ਹਾਮਿਦ ਅਖ਼ਤਰ ਦੀ ਅਗਵਾਈ ਵਿਚ ਜ਼ਿਲ੍ਹਾ ਭਰ ਵਿਚ ਨਸ਼ੀਲੇ ਪਦਾਰਥਾਂ ਦੇ ਤਸਕਰਾਂ ਦੇ ਿਖ਼ਲਾਫ਼ ਚਲਾਏ ਜਾ ਰਹੇ ਅਭਿਆਨ 'ਆਪ੍ਰੇਸ਼ਨ ਪ੍ਰਬਲ ਚੋਟ' ਦੇ ਤਹਿਤ ਕਾਰਵਾਈ ਕਰਦੇ ਹੋਏ ਸੀਆਈਏ ...

ਪੂਰੀ ਖ਼ਬਰ »

ਤਹਿਸੀਲ ਦਫ਼ਤਰ ਵਿਚ ਕੰਪਿਊਟਰ ਆਪ੍ਰੇਟਰਾਂ ਦੀ ਕਮੀ ਕਾਰਨ ਆਮ ਲੋਕ ਪ੍ਰੇਸ਼ਾਨ

ਕਾਲਾਂਵਾਲੀ, 26 ਮਈ (ਭੁਪਿੰਦਰ ਪੰਨੀਵਾਲੀਆ)- ਕਾਲਾਂਵਾਲੀ ਤਹਿਸੀਲ ਦਫ਼ਤਰ ਵਿਚ ਕੰਪਿਊਟਰ ਆਪ੍ਰੇਟਰਾਂ ਦੀ ਕਮੀ ਕਾਰਨ ਜਿੱਥੇ ਆਮ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਉਥੇ ਹੀ ਕਰਮਚਾਰੀਆਂ ਨੂੰ ਵੀ ਮੁਸ਼ਕਿਲ ਪੇਸ਼ ਆ ਰਹੀ ਹੈ | ਕੰਪਿਊਟਰ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX