ਤਾਜਾ ਖ਼ਬਰਾਂ


ਵਾਰਾਨਸੀ 'ਚ ਮੋਦੀ ਦਾ ਅੱਜ ਹੋਵੇਗਾ ਸ਼ਕਤੀ ਪ੍ਰਦਰਸ਼ਨ, ਨਾਮਜ਼ਦਗੀ ਕਾਗ਼ਜ਼ ਦਾਖਲ ਕਰਨਗੇ
. . .  10 minutes ago
ਨਵੀਂ ਦਿੱਲੀ, 25 ਅਪ੍ਰੈਲ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 26 ਅਪ੍ਰੈਲ ਨੂੰ ਵਾਰਾਨਸੀ 'ਚ ਨਾਮਜ਼ਦਗੀ ਭਰਨ ਤੋਂ ਪਹਿਲਾ ਰੋਡ ਸ਼ੋਅ ਕੱਢਣਗੇ। ਇਹ ਰੋਡ ਸ਼ੋਅ ਕਰੀਬ 7 ਕਿੱਲੋਮੀਟਰ ਲੰਬਾ ਹੋਵੇਗਾ। ਇਸ ਦੌਰਾਨ ਭਾਜਪਾ ਦੇ 52 ਵੱਡੇ ਨੇਤਾ ਵੀ ਮੌਜੂਦ ਹੋਣਗੇ। ਨਾਮਜ਼ਦਗੀ ਦੀ ਪ੍ਰਕਿਰਿਆ 11 ਵੱਜ ਕੇ 30 ਮਿੰਟ...
ਅੱਜ ਦਾ ਵਿਚਾਰ
. . .  26 minutes ago
ਆਈ.ਪੀ.ਐਲ 2019 : ਬੰਗਲੌਰ ਨੇ ਪੰਜਾਬ ਨੂੰ 17 ਦੌੜਾਂ ਨਾਲ ਹਰਾਇਆ
. . .  1 day ago
ਲੜਕੀ ਨੂੰ ਅਗਵਾ ਕਰ ਸਾੜ ਕੇ ਮਾਰਿਆ, ਪੁਲਿਸ ਵੱਲੋਂ 2 ਲੜਕੇ ਕਾਬੂ
. . .  1 day ago
ਸ਼ੁਤਰਾਣਾ, 24 ਅਪ੍ਰੈਲ (ਬਲਦੇਵ ਸਿੰਘ ਮਹਿਰੋਕ)-ਪਟਿਆਲਾ ਜ਼ਿਲ੍ਹੇ ਦੇ ਪਿੰਡ ਗੁਲਾਹੜ ਵਿਖੇ ਇਕ ਨਾਬਾਲਗ ਲੜਕੀ ਨੂੰ ਪਿੰਡ ਦੇ ਹੀ ਕੁੱਝ ਲੜਕਿਆਂ ਵੱਲੋਂ ਅਗਵਾ ਕਰਕੇ ਉਸ ਨੂੰ ਅੱਗ ਲਗਾ ਕੇ ਸਾੜ ਕੇ ਮਾਰ ਦਿੱਤਾ ਗਿਆ ਹੈ। ਪੁਲਿਸ ...
ਆਈ.ਪੀ.ਐਲ 2019 : ਬੰਗਲੌਰ ਨੇ ਪੰਜਾਬ ਨੂੰ 203 ਦੌੜਾਂ ਦਾ ਦਿੱਤਾ ਟੀਚਾ
. . .  1 day ago
29 ਨੂੰ ਕਰਵਾਉਣਗੇ ਕੈਪਟਨ ਸ਼ੇਰ ਸਿੰਘ ਘੁਬਾਇਆ ਦੇ ਕਾਗ਼ਜ਼ ਦਾਖਲ
. . .  1 day ago
ਜਲਾਲਾਬਾਦ ,24 ਅਪ੍ਰੈਲ (ਹਰਪ੍ਰੀਤ ਸਿੰਘ ਪਰੂਥੀ ) - ਲੋਕ ਸਭਾ ਹਲਕਾ ਫ਼ਿਰੋਜ਼ਪੁਰ ਤੋਂ ਕਾਂਗਰਸ ਦੇ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਦੇ ਨਾਮਜ਼ਦਗੀ ਪੱਤਰ ਭਰਵਾਉਣ ਲਈ ਮੁੱਖ ਮੰਤਰੀ ਕੈਪਟਨ ...
ਆਈ.ਪੀ.ਐਲ 2019 : ਟਾਸ ਜਿੱਤ ਕੇ ਪੰਜਾਬ ਵੱਲੋਂ ਬੈਂਗਲੌਰ ਨੂੰ ਪਹਿਲਾ ਬੱਲੇਬਾਜ਼ੀ ਦਾ ਸੱਦਾ
. . .  1 day ago
ਕਾਰ ਵੱਲੋਂ ਟੱਕਰ ਮਾਰੇ ਜਾਣ ਕਾਰਨ ਐਕਟਿਵਾ ਸਵਾਰ ਲੜਕੀ ਦੀ ਮੌਤ
. . .  1 day ago
ਗੜ੍ਹਸ਼ੰਕਰ, 24 ਅਪ੍ਰੈਲ (ਧਾਲੀਵਾਲ) - ਗੜੰਸ਼ਕਰ-ਹੁਸ਼ਿਆਰਪੁਰ ਰੋਡ 'ਤੇ ਪਿੰਡ ਖਾਬੜਾ ਮੋੜ 'ਤੇ ਇੱਕ ਕਾਰ ਵੱਲੋਂ ਐਕਟਿਵਾ ਤੇ ਬੁਲਟ ਨੂੰ ਟੱਕਰ ਮਾਰੇ ਜਾਣ 'ਤੇ ਐਕਟਿਵਾ ਸਵਾਰ...
ਮਦਰਾਸ ਹਾਈਕੋਰਟ ਦੀ ਮਦੁਰਈ ਬੈਂਚ ਨੇ ਟਿਕਟਾਕ 'ਤੇ ਰੋਕ ਹਟਾਈ
. . .  1 day ago
ਚੇਨਈ, 24 ਅਪ੍ਰੈਲ - ਮਦਰਾਸ ਹਾਈਕੋਰਟ ਦੀ ਮਦੁਰਈ ਬੈਂਚ ਨੇ ਟਿਕਟਾਕ ਵੀਡੀਓ ਐਪ 'ਤੇ ਲੱਗੀ ਰੋਕ ਹਟਾ ਦਿੱਤੀ...
ਅੱਗ ਨਾਲ 100 ਤੋਂ 150 ਏਕੜ ਕਣਕ ਸੜ ਕੇ ਸੁਆਹ
. . .  1 day ago
ਗੁਰੂਹਰਸਹਾਏ, ੨੪ ਅਪ੍ਰੈਲ - ਨੇੜਲੇ ਪਿੰਡ ਸਰੂਪੇ ਵਾਲਾ ਵਿਖੇ ਤੇਜ ਹਵਾਵਾਂ ਦੇ ਚੱਲਦਿਆਂ ਬਿਜਲੀ ਦੀਆਂ ਤਾਰਾਂ ਸਪਾਰਕ ਹੋਣ ਕਾਰਨ ਲੱਗੀ ਅੱਗ ਵਿਚ 100 ਤੋਂ 150 ਏਕੜ ਕਣਕ...
ਜ਼ਬਰਦਸਤ ਹਨੇਰੀ ਤੂਫ਼ਾਨ ਨੇ ਕਿਸਾਨਾਂ ਨੂੰ ਪਾਇਆ ਚਿੰਤਾ 'ਚ
. . .  1 day ago
ਬੰਗਾ, 24 ਅਪ੍ਰੈਲ (ਜਸਬੀਰ ਸਿੰਘ ਨੂਰਪੁਰ) - ਵੱਖ ਵੱਖ ਇਲਾਕਿਆਂ 'ਚ ਚੱਲ ਰਹੀ ਤੇਜ ਹਨੇਰੀ ਅਤੇ ਝਖੜ ਨੇ ਕਿਸਾਨਾਂ ਨੂੰ ਚਿੰਤਾ 'ਚ ਪਾ ਦਿੱਤਾ ਹੈ। ਹਨੇਰੀ ਕਾਰਨ ਆਵਾਜ਼ਾਈ...
ਸੁਖਬੀਰ ਬਾਦਲ 26 ਨੂੰ ਦਾਖਲ ਕਰਨਗੇ ਨਾਮਜ਼ਦਗੀ
. . .  1 day ago
ਮਮਦੋਟ 24 ਅਪ੍ਰੈਲ (ਸੁਖਦੇਵ ਸਿੰਘ ਸੰਗਮ) - ਲੋਕ ਸਭਾ ਹਲਕਾ ਫ਼ਿਰੋਜ਼ਪੁਰ ਤੋਂ ਅਕਾਲੀ-ਭਾਜਪਾ ਗਠਜੋੜ ਦੇ ਉਮੀਦਵਾਰ ਸੁਖਬੀਰ ਸਿੰਘ ਬਾਦਲ 26 ਅਪ੍ਰੈਲ ਨੂੰ ਆਪਣੇ ਨਾਮਜ਼ਦਗੀ...
ਖਮਾਣੋਂ ਚ ਮੀਹ ਨਾਲ ਗੜੇਮਾਰੀ
. . .  1 day ago
ਖਮਾਣੋਂ, 24 ਅਪ੍ਰੈਲ (ਪਰਮਵੀਰ ਸਿੰਘ) - ਅੱਜ ਸ਼ਾਮ ਤੋਂ ਖਮਾਣੋਂ ਅਤੇ ਨਾਲ ਲਗਦੇ ਪੇਂਡੂ ਖੇਤਰਾਂ 'ਚ ਜ਼ੋਰਦਾਰ ਮੀਂਹ ਨਾਲ ਗੜੇਮਾਰੀ ਹੋ ਰਹੀ ਹੈ। ਹਾਲਾਤ ਇਹ ਹਨ ਕਿ ਵਾਹਨ ਚਾਲਕਾਂ...
ਹਫ਼ਤਾ ਪਹਿਲਾਂ ਪਏ ਮੀਂਹ ਨੇ ਗੁੰਮਟੀ ਖ਼ੁਰਦ ਦੇ ਸਕੂਲ ਦੀ ਪੁਰਾਣੀ ਬਿਲਡਿੰਗ 'ਚ ਪਈਆਂ ਤਰੇੜਾਂ
. . .  1 day ago
ਜੈਤੋ, 24 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਹਫ਼ਤਾ ਪਹਿਲੇ ਪਏ ਮੀਂਹ ਦਾ ਪਾਣੀ ਅੱਜ ਵੀ ਪਿੰਡ ਗੁਮਟੀ ਖ਼ੁਰਦ (ਸੇਵਾ ਵਾਲਾ) ਦੇ 'ਸ਼ਹੀਦ ਨਾਇਬ ਸੂਬੇਦਾਰ ਮੇਜਰ ਸਿੰਘ' ਸਰਕਾਰੀ ਹਾਈ ...
ਬੈਂਸ ਨੇ ਡਿਪਟੀ ਡਾਇਰੈਕਟਰ ਫੈਕਟਰੀ ਨੂੰ ਪੈਸਿਆਂ ਸਮੇਤ ਕੀਤਾ ਕਾਬੂ
. . .  1 day ago
ਲੁਧਿਆਣਾ, 24 ਅਪ੍ਰੈਲ (ਪੁਨੀਤ ਬਾਵਾ)- ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਪੰਜਾਬ ਜਮਹੂਰੀ ਗਠਜੋੜ (ਪੀ. ਡੀ. ਏ.) ਦੇ ਉਮੀਦਵਾਰ ਸਿਮਰਜੀਤ ਸਿੰਘ ਬੈਂਸ ਨੇ ਅੱਜ ਕਿਰਤ ਵਿਭਾਗ ਦੇ ਡਿਪਟੀ ਡਾਇਰੈਕਟਰ ਫੈਕਟਰੀ ਨੂੰ ਇੱਕ ਕਾਰਖ਼ਾਨੇਦਾਰ ਤੋਂ 25 ਹਜ਼ਾਰ ਰੁਪਏ ਲੈਣ...
ਕੈਪਟਨ ਦੇ ਬਗ਼ੈਰ ਹੀ ਮੁਹੰਮਦ ਸਦੀਕ ਨੇ ਭਰਿਆ ਨਾਮਜ਼ਦਗੀ ਪੱਤਰ
. . .  1 day ago
ਸ੍ਰੀ ਮੁਕਤਸਰ ਸਾਹਿਬ : ਤੇਜ਼ ਹਵਾਵਾਂ ਨੇ ਫਿਰ ਫ਼ਿਕਰਮੰਦ ਕੀਤੇ ਕਿਸਾਨ
. . .  1 day ago
ਅੱਤਵਾਦੀ ਹਮਲੇ ਤੋਂ ਬਾਅਦ ਸ੍ਰੀਲੰਕਾ ਦੇ ਰਾਸ਼ਟਰਪਤੀ ਨੇ ਰਾਸ਼ਟਰੀ ਸਕੱਤਰ ਅਤੇ ਪੁਲਿਸ ਮੁਖੀ ਤੋਂ ਮੰਗਿਆ ਅਸਤੀਫ਼ਾ
. . .  1 day ago
ਅੱਗ ਲੱਗਣ ਕਾਰਨ ਤਿੰਨ ਕਿਸਾਨਾਂ ਦੀ ਕਣਕ ਫ਼ਸਲ ਸੜ ਕੇ ਹੋਈ ਸੁਆਹ
. . .  1 day ago
'ਆਪ' ਵਲੋਂ ਪੰਜਾਬ 'ਚ ਪਾਰਟੀ ਦੇ ਸੰਗਠਨਾਤਮਕ ਢਾਂਚੇ ਦਾ ਵਿਸਥਾਰ
. . .  1 day ago
ਚੋਣਾਂ ਦੌਰਾਨ ਕਾਂਗਰਸ ਨੂੰ ਜਿਤਾਉਣ 'ਚ ਅਸਫ਼ਲ ਰਹਿਣ ਵਾਲੇ ਮੰਤਰੀਆਂ ਦੀ ਹੋਵੇਗੀ ਕੈਬਨਿਟ ਤੋਂ ਛੁੱਟੀ- ਕੈਪਟਨ
. . .  1 day ago
ਰਾਣਾ ਸੋਢੀ ਦੇ ਘਰ ਪੁੱਜੇ ਸ਼ੇਰ ਸਿੰਘ ਘੁਬਾਇਆ
. . .  1 day ago
ਭਾਰਤ ਸਰਕਾਰ ਨੇ ਕੁਝ ਚੀਨੀ ਵਸਤੂਆਂ 'ਤੇ ਲੱਗੀ ਪਾਬੰਦੀ ਨੂੰ ਅੱਗੇ ਵਧਾਇਆ
. . .  1 day ago
ਡੀ. ਸੀ. ਕੰਪਲੈਕਸ ਮੋਗਾ 'ਚ ਸਥਿਤ ਬੈਂਕ 'ਚੋਂ ਨਕਦੀ ਅਤੇ ਸੋਨਾ ਚੋਰੀ ਕਰਨ ਵਾਲੇ ਆਏ ਪੁਲਿਸ ਦੇ ਅੜਿੱਕੇ
. . .  1 day ago
ਅੱਗ ਲੱਗਣ ਕਾਰਨ 5 ਏਕੜ ਕਣਕ ਦੀ ਫ਼ਸਲ ਸੜੀ
. . .  1 day ago
ਬਰਨਾਲਾ ਦੇ ਪਿੰਡ ਬੀਹਲਾ 'ਚ ਅੱਗ ਲੱਗਣ ਕਾਰਨ ਕਣਕ ਦੀ 100 ਏਕੜ ਫ਼ਸਲ ਸੜੀ
. . .  1 day ago
ਅਣਅਧਿਕਾਰਤ ਉਸਾਰੀ ਢਾਹੁਣ ਗਏ ਇਮਾਰਤੀ ਸ਼ਾਖਾ ਸਟਾਫ਼ 'ਤੇ ਕੋਲੋਨਾਈਜ਼ਰ ਵਲੋਂ ਹਮਲਾ
. . .  1 day ago
ਅੱਗ ਲੱਗਣ ਕਾਰਨ ਪਿੰਡ ਕਲਿਆਣਪੁਰ 'ਚ ਕਣਕ ਦੇ ਕਰੀਬ 12 ਖੇਤ ਸੜ ਕੇ ਹੋਏ ਸੁਆਹ
. . .  1 day ago
ਲਾਟਰੀ ਦੀ ਆੜ 'ਚ ਕੰਮ ਕਰ ਰਹੇ ਸੱਟਾ ਕਾਰੋਬਾਰੀਆਂ 'ਤੇ ਜਲੰਧਰ ਪੁਲਿਸ ਦੀ ਵੱਡੀ ਕਾਰਵਾਈ, 11 ਗ੍ਰਿਫ਼ਤਾਰ
. . .  1 day ago
ਕੇਵਲ ਢਿੱਲੋਂ ਨੇ ਭੱਠਲ ਦੀ ਹਾਜ਼ਰੀ 'ਚ ਭਰਿਆ ਨਾਮਜ਼ਦਗੀ ਪੱਤਰ
. . .  1 day ago
ਕੇਜਰੀਵਾਲ, ਸਿਸੋਦੀਆ ਅਤੇ ਯੋਗੇਂਦਰ ਵਿਰੁੱਧ ਗ਼ੈਰ ਜ਼ਮਾਨਤੀ ਵਾਰੰਟ 'ਤੇ ਲੱਗੀ ਰੋਕ
. . .  1 day ago
ਫ਼ਾਜ਼ਿਲਕਾ : ਕਾਂਗਰਸ ਨੂੰ ਛੱਡ ਅਕਾਲੀ ਦਲ 'ਚ ਸ਼ਾਮਲ ਹੋਏ ਦੇਸ ਰਾਜ ਜੰਡਵਾਲਿਆ
. . .  1 day ago
ਸਚਿਨ ਨੇ ਆਪਣੇ ਪ੍ਰਸ਼ੰਸਕਾਂ ਨਾਲ ਕੀਤੀ ਮੁਲਾਕਾਤ, ਅੱਜ ਮਨਾ ਰਹੇ ਹਨ 46ਵਾਂ ਜਨਮ
. . .  1 day ago
ਭਾਰਤੀਆ ਸ਼ਕਤੀ ਚੇਤਨਾ ਪਾਰਟੀ ਦੇ ਵਿਜੇ ਅਗਰਵਾਲ ਨੇ ਦਾਖ਼ਲ ਕਰਾਇਆ ਨਾਮਜ਼ਦਗੀ ਪੱਤਰ
. . .  1 day ago
5 ਸਾਲਾਂ ਦਾ ਹਿਸਾਬ ਦੇਣ ਦੀ ਬਜਾਏ ਨਹਿਰੂ ਅਤੇ ਇੰਦਰਾ ਦੇ ਬਾਰੇ 'ਚ ਗੱਲ ਕਰਦੇ ਹਨ ਮੋਦੀ- ਪ੍ਰਿਅੰਕਾ
. . .  1 day ago
ਸ੍ਰੀਲੰਕਾ 'ਚ ਹੋਏ ਧਮਾਕਿਆਂ ਦੇ ਸਿਲਸਿਲੇ 'ਚ 18 ਹੋਰ ਸ਼ੱਕੀ ਗ੍ਰਿਫ਼ਤਾਰ
. . .  1 day ago
ਕਣਕ ਦੀ ਖ਼ਰੀਦ ਕਰਨ ਦੇ ਬਾਵਜੂਦ ਵੀ ਬਾਰਦਾਨਾ ਨਾ ਹੋਣ ਕਾਰਨ ਮੰਡੀਆਂ 'ਚ ਰਾਤ ਕੱਟਣ ਲਈ ਮਜਬੂਰ ਕਿਸਾਨ
. . .  1 day ago
ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੁੰਦਰ ਜਲੌ ਸਜਾਏ ਗਏ
. . .  1 day ago
ਭਾਜਪਾ ਦੇ ਨਾਰਾਜ਼ ਸੰਸਦ ਮੈਂਬਰ ਉਦਿਤ ਰਾਜ ਨੇ ਫੜਿਆ ਕਾਂਗਰਸ ਦਾ 'ਹੱਥ'
. . .  1 day ago
ਮੋਗਾ ਵਿਖੇ ਘਰ 'ਚੋਂ ਮਿਲੀ ਨੌਜਵਾਨ ਲੜਕੀ ਦੀ ਲਾਸ਼, ਹੱਤਿਆ ਕੀਤੇ ਜਾਣ ਦੀ ਸ਼ੰਕਾ
. . .  1 day ago
ਰੋਹਿਤ ਸ਼ੇਖਰ ਹੱਤਿਆ ਮਾਮਲੇ 'ਚ ਪਤਨੀ ਅਪੂਰਵਾ ਗ੍ਰਿਫ਼ਤਾਰ
. . .  1 day ago
ਤੇਜ਼ ਹਨੇਰੀ ਕਾਰਨ ਬਿਜਲੀ ਦੀਆਂ ਤਾਰਾਂ 'ਚੋਂ ਨਿਕਲੀਆਂ ਚੰਗਿਆੜੀਆਂ, 25 ਏਕੜ ਦੇ ਕਰੀਬ ਕਣਕ ਸੜੀ
. . .  1 day ago
ਨੇਪਾਲ ਦੇ ਕਈ ਇਲਾਕਿਆਂ 'ਚ ਲੱਗੇ ਭੂਚਾਲ ਦੇ ਝਟਕੇ
. . .  1 day ago
ਸ੍ਰੀਲੰਕਾ 'ਚ ਬੰਬ ਧਮਾਕਿਆਂ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 359
. . .  1 day ago
ਪ੍ਰਧਾਨ ਮੰਤਰੀ ਮੋਦੀ ਦੀ ਅਕਸ਼ੈ ਕੁਮਾਰ ਨੇ ਲਈ ਇੰਟਰਵਿਊ
. . .  1 day ago
ਕੈਪਟਨ ਅੱਜ ਪੁੱਜਣਗੇ ਸੰਗਰੂਰ, ਕੇਵਲ ਢਿੱਲੋਂ ਦੇ ਨਾਮਜ਼ਦਗੀ ਕਾਗ਼ਜ਼ ਦਾਖਲ ਕਰਵਾਉਣਗੇ
. . .  about 1 hour ago
ਮਹਾਨ ਬੱਲੇਬਾਜ਼ ਸਚਿਨ ਤੇਂਦੁਲਕਰ ਅੱਜ 46 ਸਾਲ ਦੇ ਹੋਏ
. . .  about 1 hour ago
ਸਾਢੇ ਬਾਰਾਂ ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਤਿੰਨ ਕਾਬੂ
. . .  21 minutes ago
ਅੱਜ ਦਾ ਵਿਚਾਰ
. . .  25 minutes ago
ਨਾਕੇ 'ਤੇ ਡਿਊਟੀ ਦੌਰਾਨ ਪੁਲਿਸ ਮੁਲਾਜ਼ਮ ਦੀ ਗੋਲੀ ਲੱਗਣ ਨਾਲ ਮੌਤ
. . .  2 days ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 14 ਜੇਠ ਸੰਮਤ 550
ਿਵਚਾਰ ਪ੍ਰਵਾਹ: ਕੇਵਲ ਭਲਾ ਸੋਚੋ ਹੀ ਨਾ, ਭਲਾ ਕਰੋ ਵੀ। -ਥੋਰੋ

ਕਪੂਰਥਲਾ / ਫਗਵਾੜਾ

ਹਿੰਸਾ ਮਾਮਲੇ ਦੀ ਜਾਂਚ ਹਾਈਕੋਰਟ ਦੀ ਨਿਗਰਾਨੀ ਵਿਚ ਨਵੀਂ ਟੀਮ ਤੋਂ ਕਰਵਾਈ ਜਾਵੇ-ਜਨਰਲ ਸਮਾਜ

ਫਗਵਾੜਾ 26 ਮਈ (ਹਰੀਪਾਲ ਸਿੰਘ)-13 ਅਪ੍ਰੈਲ ਨੂੰ ਫਗਵਾੜਾ ਵਿਖੇ ਦੋ ਫ਼ਿਰਕਿਆਂ ਦੇ ਵਿਚ ਹੋਈ ਹਿੰਸਾ ਦੇ ਮਾਮਲੇ ਦੀ ਜਾਂਚ ਲਈ ਪੰਜਾਬ ਸਰਕਾਰ ਵੱਲੋਂ ਬਣਾਈ ਐਸ.ਆਈ.ਟੀ ਨੂੰ ਰੱਦ ਕਰਦਿਆਂ ਜਨਰਲ ਸਮਾਜ ਮੰਚ ਪੰਜਾਬ ਨੇ ਇਸ ਕੇਸ ਦੀ ਜਾਂਚ ਮਾਣਯੋਗ ਹਾਈਕੋਰਟ ਦੀ ਨਿਗਰਾਨੀ ਵਿਚ ਆਈ.ਜ਼ੀ ਪੱਧਰ ਦੇ ਅਧਿਕਾਰੀ ਦੀ ਅਗਵਾਈ ਵਿਚ ਨਵੀਂ ਟੀਮ ਤੋਂ ਕਰਵਾਉਣ ਦੀ ਮੰਗ ਕੀਤੀ ਹੈ | ਅੱਜ ਇੱਥੇ ਇਕ ਹੋਟਲ ਦੇ ਵਿਚ ਜਨਰਲ ਸਮਾਜ ਮੰਚ ਦੇ ਸਥਾਨਕ ਪ੍ਰਧਾਨ ਐਡਵੋਕੇਟ ਵਿਜੈ ਸ਼ਰਮਾ ਨੇ ਸੂਬਾ ਪ੍ਰਧਾਨ ਫ਼ਤਿਹ ਸਿੰਘ ਦੀ ਹਾਜ਼ਰੀ ਵਿਚ ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਮੌਜੂਦਾ ਐਸ.ਆਈ.ਟੀ ਇਕ ਤਰਫਾ ਜਾਂਚ ਕਰ ਰਹੀ ਹੈ ਅਤੇ ਨਾਲ ਹੀ ਅਦਾਲਤ ਦੀ ਕਾਰਵਾਈ ਦਾ ਕੰਮ ਇਹ ਜਾਂਚ ਟੀਮ ਕਰਨ ਵਿਚ ਲੱਗੀ ਹੋਈ ਹੈ | ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਜਾਂਚ ਸੀ.ਬੀ.ਆਈ ਜਾਂ ਕਿਸੇ ਨਵੀਂ ਐਸ.ਆਈ.ਟੀ ਤੋਂ ਕਰਵਾਈ ਜਾਵੇ | ਵਿਜੈ ਸ਼ਰਮਾ ਨੇ ਕਿਹਾ ਕਿ ਥਾਣਾ ਸਿਟੀ ਵਿਚ ਦਰਜ਼ ਮੁਕੱਦਮਾ ਨੰਬਰ 77 ਵਿਚ ਜਰਨੈਲ ਨੰਗਲ ਮੁੱਖ ਦੋਸ਼ੀ ਹੈ ਅਤੇ ਉਸ ਨੰੂ ਗਿ੍ਫ਼ਤਾਰ ਕਰਨ ਦੀ ਬਜਾਏ ਜ਼ਿਲ੍ਹਾ ਪ੍ਰਸ਼ਾਸਨ ਦਫ਼ਾ 144 ਲਾਗੂ ਹੋਣ ਦੇ ਬਾਵਜੂਦ ਰੈਸਟ ਹਾਊਸ ਵਿਖੇ 28 ਮਈ ਤੋਂ 4 ਜੂਨ ਤੱਕ ਭੁੱਖ ਹੜਤਾਲ ਕਰਨ ਦੀ ਇਜਾਜ਼ਤ ਦੇ ਰਿਹਾ ਹੈ | ਉਨ੍ਹਾਂ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਇਸ ਇਜਾਜ਼ਤ ਸਬੰਧੀ ਸਭ ਅਧਿਕਾਰੀ ਇਕ ਦੂਸਰੇ ਦੇ ਉੱਪਰ ਜ਼ਿੰਮੇਵਾਰੀ ਪਾ ਰਹੇ ਹਨ | ਉਨ੍ਹਾਂ ਮੰਗ ਕੀਤੀ ਕਿ 28 ਮਈ ਤੋਂ ਪਹਿਲਾਂ ਇਸ ਇਜਾਜ਼ਤ ਨੂੰ ਰੱਦ ਕਰਕੇ ਇਸ ਨੰੂ ਤੁਰੰਤ ਗਿ੍ਫ਼ਤਾਰ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਅਗਰ ਅਜਿਹਾ ਨਾਂ ਕੀਤਾ ਗਿਆ ਤਾਂ ਜਨਰਲ ਸਮਾਜ ਸੜਕਾਂ 'ਤੇ ਉਤਰ ਕਿ ਸ਼ਾਂਤਮਈ ਮੁਜ਼ਾਹਰਾ ਕਰੇਗਾ | ਇਸ ਮੌਕੇ ਵਿਜੈ ਸ਼ਰਮਾ, ਨਰੇਸ਼ ਭਾਰਦਵਾਜ ਅਤੇ ਨਿਰਮਲ ਸਿੰਘ ਨੇ ਕਿਹਾ ਕਿ ਫਗਵਾੜਾ ਦਾ ਪ੍ਰਸ਼ਾਸਨ ਨਹੀਂ ਚਾਹੁੰਦਾ ਕਿ ਇੱਥੇ ਸ਼ਾਂਤੀ ਬਣੀ ਰਹੇ | ਇਸੇ ਕਰਕੇ ਫਗਵਾੜਾ ਵਿਚ ਅੱਗ ਲਾਉਣ ਵਾਲੇ ਨੂੰ ਹਰ ਤਰ੍ਹਾਂ ਦੀ ਖੁੱਲ੍ਹ ਦਿੱਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਉਹ ਬਹੁਤ ਜਲਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਨੂੰ ਮਿਲ ਕਿ ਇੱਥੋਂ ਦੇ ਅਧਿਕਾਰੀਆਂ ਵੱਲੋਂ ਨਿਭਾਈ ਭੂਮਿਕਾ ਅਤੇ ਸਮਾਜ ਦੀ ਸਹੀ ਸਥਿਤੀ ਤੋਂ ਜਾਣੂ ਕਰਵਾਉਣਗੇ | ਇਸ ਮੌਕੇ ਰਾਕੇਸ਼ ਦੁੱਗਲ, ਹਰਜਿੰਦਰ ਸਿੰਘ ਖ਼ਾਲਸਾ, ਰਾਜਵੰਤ ਸਿੰਘ ਝਿੱਕਾ, ਸੰਜੀਵ ਬੁੱਗਾ, ਵਿਨੋਦ ਵਰਮਾਨੀ, ਰਾਕੇਸ਼ ਦੁੱਗਲ, ਸੁਨੀਲ ਪਰਾਸ਼ਰ, ਅਸ਼ਵਨੀ ਸ਼ਰਮਾ, ਮਨੀਸ਼ ਪ੍ਰਭਾਕਰ, ਤੇਜੱਸਵੀ ਭਾਰਦਵਾਜ, ਇੰਦਰਜੀਤ ਖਲਿਆਣ, ਪ੍ਰਦੀਪ ਆਹੂਜਾ, ਨਿੱਕੀ ਸ਼ਰਮਾ, ਸ਼ਵਿੰਦਰ ਨਿਸ਼ਚਲ, ਸੁਮਨ ਸ਼ਰਮਾ ਆਦਿ ਮੌਜੂਦ ਸਨ |

ਸੜਕ ਦੀ ਹਾਲਤ ਸੁਧਾਰੀ ਜਾਵੇ

ਢਿਲਵਾਂ, 26 ਮਈ (ਗੋਬਿੰਦ ਸੁਖੀਜਾ, ਪਲਵਿੰਦਰ ਸਿੰਘ)-ਕਸਬਾ ਢਿਲਵਾਂ ਤੋਂ ਪਿੰਡ ਮਾਂਗੇਵਾਲ, ਸੰਗਰਾਵਾਂ ਨੂੰ ਜਾਂਦੀ ਿਲੰਕ ਸੜਕ ਦੀ ਹਾਲਤ ਬਹੁਤ ਹੀ ਮਾੜੀ ਹੈ | ਨੰਬਰਦਾਰ ਕਰਮਜੀਤ ਸਿੰਘ ਢਿੱਲੋਂ ਪ੍ਰਧਾਨ, ਸੁਖਜਿੰਦਰ ਸਿੰਘ ਢਿੱਲੋਂ ਖ਼ਜ਼ਾਨਚੀ, ਰਾਜ ਕੁਮਾਰ ਰਾਜੂ ...

ਪੂਰੀ ਖ਼ਬਰ »

ਟਰੱਕ ਹੇਠਾਂ ਆਉਣ ਕਾਰਨ ਪ੍ਰਵਾਸੀ ਮਜ਼ਦੂਰ ਦੀ ਮੌਤ

ਕਪੂਰਥਲਾ, 26 ਮਈ (ਸਡਾਨਾ)-ਅੱਜ ਸ਼ਾਮ ਦੇ ਸਮੇਂ ਸਥਾਨਕ ਡੀ.ਸੀ. ਚੌਾਕ ਨੇੜੇ ਪੁਰਾਣੇ ਆਰਮੀ ਕੈਂਟ ਦੇ ਸਾਹਮਣੇ ਇਕ ਟਰੱਕ ਹੇਠਾਂ ਆਉਣ ਕਾਰਨ ਪ੍ਰਵਾਸੀ ਮਜ਼ਦੂਰ ਦੀ ਮੌਦ ਹੋ ਗਈ, ਜਦਕਿ ਉਸਦਾ ਸਾਥੀ ਬਾਲ-ਬਾਲ ਬਚ ਗਿਆ | ਪ੍ਰਾਪਤ ਵੇਰਵੇ ਅਨੁਸਾਰ ਮਨੋਜ ਮਹਿਤੋ ਵਾਸੀ ਬਿਹਾਰ ...

ਪੂਰੀ ਖ਼ਬਰ »

ਗੋਦਾਮ ਵਿਚ ਅੱਗ ਲੱਗਣ ਕਰਕੇ ਲੱਖਾਂ ਰੁਪਏ ਦਾ ਹੋਇਆ ਨੁਕਸਾਨ

ਫਗਵਾੜਾ, 26 ਮਈ (ਹਰੀਪਾਲ ਸਿੰਘ)-ਫਗਵਾੜਾ ਦੀ ਇਕ ਉਦਯੋਗਿਕ ਇਕਾਈ ਦੇ ਗੋਦਾਮ ਦੇ ਵਿਚ ਅੱਗ ਲੱਗਣ ਕਰਕੇ ਲੱਖਾਂ ਰੁਪਏ ਦਾ ਸਮਾਨ ਸੜ ਕਿ ਸੁਆਹ ਹੋ ਗਿਆ ਹੈ | ਅੱਗ ਬੁਝਾਉਣ ਦੇ ਲਈ ਫਾਇਰ ਬਿ੍ਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚੀਆਂ ਜਿਨ੍ਹਾਂ ਨੇ ਅੱਗ 'ਤੇ ਕਾਬੂ ਤਾਂ ...

ਪੂਰੀ ਖ਼ਬਰ »

ਚੋਰਾਂ ਨੇ ਚਿੱਟੇ ਦਿਨ ਪੁਲਿਸ ਚੌਕੀ ਨਜ਼ਦੀਕ ਘਰ ਲੁੱਟਿਆ

ਕਾਲਾ ਸੰਘਿਆਂ, 26 ਮਈ (ਸੰਘਾ)-ਸਥਾਨਕ ਕਸਬੇ 'ਚ ਚੋਰਾਂ ਨੇ ਚਿੱਟੇ ਪੁਲਿਸ ਚੌਕੀ ਨਜ਼ਦੀਕੀ ਇਕ ਘਰ 'ਤੇ ਧਾਵਾ ਬੋਲਦਿਆਂ ਮਹਿੰਗੇ ਮੁੱਲ ਦਾ ਸਾਮਾਨ, ਸੋਨਾ ਅਤੇ ਨਗਦੀ ਲੁੱਟ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਹਰਵਿੰਦਰ ਸਿੰਘ ਸਪੁੱਤਰ ਅਜੀਤ ...

ਪੂਰੀ ਖ਼ਬਰ »

ਸੀ. ਬੀ. ਐਸ. ਈ. ਦੀ ਬਾਰ੍ਹਵੀਂ ਦੇ ਨਤੀਜੇ ਵੱਖ-ਵੱਖ ਸਕੂਲਾਂ ਦਾ ਸ਼ਾਨਦਾਰ ਪ੍ਰਦਰਸ਼ਨ

ਬੇਗੋਵਾਲ, 26 ਮਈ (ਸੁਖਜਿੰਦਰ ਸਿੰਘ)-ਸੀ.ਬੀ.ਐਸ.ਈ. ਵਲੋਂ ਐਲਾਨੇ ਗਏ 12ਵੀਂ ਜਮਾ ਦੇ ਨਤੀਜਿਆਂ 'ਚ ਡਿਪਸ ਸਕੂਲ ਬੇਗੋਵਾਲ ਦਾ ਨਤੀਜਾ ਜਿੱਥੇ 100 ਫ਼ੀਸਦੀ ਰਿਹਾ ਉੱਥੇ ਉੱਚ ਪੁਜ਼ੀਸ਼ਨਾਂ ਲੈ ਕਿ ਵਿਦਿਆਰਥੀਆਂ ਨੇ ਸਕੂਲ ਦਾ ਨਾਂਅ ਉੱਚਾ ਕੀਤਾ | ਇਸ ਮੌਕੇ ਪਿ੍ੰਸੀਪਲ ਦੀਪਕ ...

ਪੂਰੀ ਖ਼ਬਰ »

ਸਕੂਲ ਦੇ ਵਿਚ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਹੋਰ ਢੁਕਵੇਂ ਪ੍ਰਬੰਧ ਕੀਤੇ ਜਾਣਗੇ-ਪ੍ਰਬੰਧਕ

ਫਗਵਾੜਾ, 26 ਮਈ (ਹਰੀਪਾਲ ਸਿੰਘ)-ਫਗਵਾੜਾ ਦੇ ਅਰਬਨ ਅਸਟੇਟ ਵਿਖੇ ਸਥਿਤ ਇਕ ਨਿੱਜੀ ਸਕੂਲ ਦੇ ਵਿਚ ਇਕ ਮਾਸੂਮ ਬੱਚੇ ਦੇ ਨਾਲ ਇਕ ਦਰਜਾ ਫੋਰ ਮੁਲਾਜ਼ਮ ਵਲੋਂ ਕਥਿਤ ਤੌਰ 'ਤੇ ਅਸ਼ਲੀਲ ਹਰਕਤਾਂ ਕਰਨ ਦੇ ਮਾਮਲੇ ਵਿਚ ਰੋਹ ਵਿਚ ਆਏ ਵਿਦਿਆਰਥੀਆਂ ਦੇ ਮਾਪਿਆਂ ਨੇ ਅੱਜ ਦੂਸਰੀ ...

ਪੂਰੀ ਖ਼ਬਰ »

ਸੀ.ਬੀ.ਐਸ.ਈ. ਵਲੋਂ 12ਵੀਂ ਦੇ ਨਤੀਜੇ ਦਾ ਐਲਾਨ

ਕਪੂਰਥਲਾ, 26 ਮਈ (ਅਮਰਜੀਤ ਕੋਮਲ)-ਸੀ.ਬੀ.ਐਸ.ਈ. ਵਲੋਂ ਐਲਾਨੇ ਗਏ ਅੱਜ 12ਵੀਂ ਜਮਾਤ ਦੇ ਨਤੀਜੇ ਵਿਚ ਐਮ.ਜੀ.ਐਨ. ਪਬਲਿਕ ਸਕੂਲ ਕਪੂਰਥਲਾ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਕਾਮਰਸ ਗਰੁੱਪ ਵਿਚੋਂ ਸਕੂਲ ਦੇ ਵਿਦਿਆਰਥੀ ਸਾਹਿਲ ਜੈਂਤ ਨੇ 96.2 ਪ੍ਰਤੀਸ਼ਤ ਅੰਕ ਲੈ ਕੇ ਪਹਿਲਾ, ...

ਪੂਰੀ ਖ਼ਬਰ »

ਖ਼ਾਲਸਾ ਸਕੂਲ ਪਲਾਹੀ ਵਿਖੇ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਫਗਵਾੜਾ, 26 ਮਈ (ਅਸ਼ੋਕ ਕੁਮਾਰ ਵਾਲੀਆ)-ਇਤਿਹਾਸਕ ਨਗਰ ਪਲਾਹੀ ਦੇ ਸ੍ਰੀ ਗੁਰੂ ਹਰਗੋਬਿੰਦ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਪਿਛਲੇ ਸਾਲ ਵੱਖ-ਵੱਖ ਗਤੀਵਿਧੀਆਂ ਵਿਚੋਂ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਦੇ ਸਨਮਾਨ ਵਿਚ ਇੱਕ ਸਮਾਗਮ ਸਕੂਲ ਦੇ ...

ਪੂਰੀ ਖ਼ਬਰ »

ਕੌ ਾਸਲਰ ਮਲਕੀਤ ਸਿੰਘ ਅਟਵਾਲ ਤੇ ਹੋਰ ਸ਼ਖ਼ਸੀਅਤਾਂ ਨੇ ਨਗਰ ਨੂੰ ਸੰੁਦਰ ਬਣਾਉਣ ਦਾ ਕੀਤਾ ਵਾਅਦਾ

ਢਿਲਵਾਂ, 26 ਮਈ (ਪਲਵਿੰਦਰ ਸਿੰਘ, ਗੋਬਿੰਦ ਸੁਖੀਜਾ)-'ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਚਲਾਈ ਗਈ ਸਵੱਛ ਭਾਰਤ ਮੁਹਿੰਮ ਤਹਿਤ ਕਸਬਾ ਢਿਲਵਾਂ ਨੂੰ ਸੁੰਦਰ ਬਣਾਉਣ ਲਈ ਹਰ ਗਲੀ ਮੁਹੱਲੇ ਵਿਚ ਸਫ਼ਾਈ ਸੇਵਕ ਬਹੁਤ ਹੀ ਵਧੀਆ ਢੰਗ ਨਾਲ ਸਫ਼ਾਈ ਕਰ ਰਹੇ ਹਨ, ਕਸਬਾ ਢਿਲਵਾਂ ...

ਪੂਰੀ ਖ਼ਬਰ »

ਐਮ.ਜੀ.ਐਨ. ਦਾ ਵਿਦਿਆਰਥੀ ਸਾਹਿਲ ਜੈਨ 96.2 ਪ੍ਰਤੀਸ਼ਤ ਅੰਕ ਲੈ ਕੇ ਕਾਮਰਸ ਵਿਚੋਂ ਪਹਿਲੇ ਸਥਾਨ 'ਤੇ ਰਿਹਾ ਸੀ.ਬੀ.ਐਸ.ਈ. ਵਲੋਂ 12ਵੀਂ ਦੇ ਨਤੀਜੇ ਦਾ ਐਲਾਨ

ਕਪੂਰਥਲਾ, 26 ਮਈ (ਅਮਰਜੀਤ ਕੋਮਲ)-ਸੀ.ਬੀ.ਐਸ.ਈ. ਵਲੋਂ ਐਲਾਨੇ ਗਏ ਅੱਜ 12ਵੀਂ ਜਮਾਤ ਦੇ ਨਤੀਜੇ ਵਿਚ ਐਮ.ਜੀ.ਐਨ. ਪਬਲਿਕ ਸਕੂਲ ਕਪੂਰਥਲਾ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਕਾਮਰਸ ਗਰੁੱਪ ਵਿਚੋਂ ਸਕੂਲ ਦੇ ਵਿਦਿਆਰਥੀ ਸਾਹਿਲ ਜੈਂਤ ਨੇ 96.2 ਪ੍ਰਤੀਸ਼ਤ ਅੰਕ ਲੈ ਕੇ ਪਹਿਲਾ, ...

ਪੂਰੀ ਖ਼ਬਰ »

ਅੰਗਹੀਣ ਅਤੇ ਬਲਾਈਾਡ ਯੂਨੀਅਨ ਪੰਜਾਬ ਦੀ ਜ਼ਰੂਰੀ ਮੀਟਿੰਗ ਅੱਜ

ਫਗਵਾੜਾ 26 ਮਈ (ਤਰਨਜੀਤ ਸਿੰਘ ਕਿੰਨੜਾ)-ਅੰਗਹੀਣ ਅਤੇ ਬਲਾਇੰਡ ਯੂਨੀਅਨ ਪੰਜਾਬ ਦੇ ਪ੍ਰਧਾਨ ਲਖਬੀਰ ਸਿੰਘ ਸੈਣੀ ਨੇ ਦੱਸਿਆ ਕਿ ਯੂਨੀਅਨ ਦੀ ਇਕ ਹੰਗਾਮੀ ਮੀਟਿੰਗ 27 ਮਈ ਦਿਨ ਐਤਵਾਰ ਨੂੰ ਰੈਸਟ ਹਾਊਸ ਫਗਵਾੜਾ ਵਿਖੇ ਸਵੇਰੇ 10 ਵਜੇ ਬੁਲਾਈ ਗਈ ਹੈ ਜਿਸ ਵਿਚ ਅੰਗਹੀਣਾਂ ...

ਪੂਰੀ ਖ਼ਬਰ »

ਪੜ੍ਹੋ ਪੰਜਾਬ ਤੇ ਪੜ੍ਹਾਓ ਪੰਜਾਬ ਪ੍ਰੋਜੈਕਟ ਦੇ ਸਾਰਥਿਕ ਨਤੀਜੇ ਸਾਹਮਣੇ ਆ ਰਹੇ ਹਨ-ਗੁਰਚਰਨ ਸਿੰਘ

ਕਪੂਰਥਲਾ, 26 ਮਈ (ਅਮਰਜੀਤ ਕੋਮਲ)-ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਪ੍ਰੋਜੈਕਟ ਦੇ ਬਹੁਤ ਹੀ ਸਾਰਥਿਕ ਨਤੀਜੇ ਸਾਹਮਣੇ ਆ ਰਹੇ ਹਨ ਤੇ ਇਸ ਪ੍ਰੋਜੈਕਟ ਤਹਿਤ ਬੱਚਿਆਂ ਨੂੰ ਮਿਆਰੀ ਸਿੱਖਿਆ ਦੇਣ ਤੋਂ ਇਲਾਵਾ ਉਨ੍ਹਾਂ ਨੂੰ ਵੱਖ-ਵੱਖ ਗਤੀਵਿਧੀਆਂ ਕਰਵਾ ਕੇ ਉਨ੍ਹਾਂ ਦੀ ...

ਪੂਰੀ ਖ਼ਬਰ »

ਸਿਮਰਨ ਤੇ ਗੁਰਬਾਣੀ ਅਭਿਆਸ ਲਿਖਤੀ ਕਾਪੀਆਂ 3 ਜੂਨ ਨੂੰ ਜਮ੍ਹਾ ਹੋਣਗੀਆਂ

ਕਪੂਰਥਲਾ, 26 ਮਈ (ਅ.ਬ.)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਪ੍ਰਚਾਰ ਸਭਾ ਕਪੂਰਥਲਾ ਵਲੋਂ ਸ਼ੁਰੂ ਕੀਤੀ ਗਈ ਸ੍ਰੀ ਸਹਿਜ ਪਾਠ ਕਰਨ ਤੇ ਵਿਚਾਰਨ ਦੀ ਲੜੀ ਨੂੰ ਅੱਗੇ ਤੋਰਦਿਆਂ ਸਭਾ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਪਰਮਜੀਤ ਸਿੰਘ ਦੀ ਜ਼ਮੀਨ ਦੀ ਬੋਲੀ ਨਹੀਂ ਹੋਣ ਦੇਵੇਗੀ-ਬਾਜਵਾ

ਕਪੂਰਥਲਾ, 26 ਮਈ (ਵਿ.ਪ੍ਰ.)-ਕਿਰਤੀ ਕਿਸਾਨ ਯੂਨੀਅਨ ਦੇ ਸੂਬਾਈ ਆਗੂ ਕਾਮਰੇਡ ਬਲਵਿੰਦਰ ਸਿੰਘ ਬਾਜਵਾ ਤੇ ਰਘਬੀਰ ਸਿੰਘ ਨੇ ਮਹਿਰਵਾਲਾ ਨੇ ਇਕ ਬਿਆਨ ਵਿਚ ਕਿਹਾ ਕਿ ਯੂਨੀਅਨ ਪਿੰਡ ਰਾਮਪੁਰ ਜਗੀਰ ਦੇ ਗ਼ਰੀਬ ਕਿਸਾਨ ਪਰਮਜੀਤ ਸਿੰਘ ਦੀ 30 ਜੂਨ ਨੂੰ ਰੱਖੀ ਗਈ ਜ਼ਮੀਨ ਦੀ ...

ਪੂਰੀ ਖ਼ਬਰ »

ਮਹਿੰਮੀ ਜਠੇਰਿਆਂ ਦੇ ਮੇਲੇ ਸਬੰਧੀ ਸਮਾਗਮ ਸ਼ੁਰੂ ਅੱਜ ਗਾਇਕਾਂ ਦੀ ਲੱਗੇਗੀ ਸਟੇਜ

ਫਗਵਾੜਾ, 26 ਮਈ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਤੋਂ ਥੋੜ੍ਹੀ ਦੂਰੀ 'ਤੇ ਸਥਿਤ ਪਿੰਡ ਬਰਨਾ ਵਿਖੇ ਮਹਿੰਮੀ ਜਠੇਰਿਆਂ ਦਾ ਸਾਲਾਨਾ ਜੋੜ ਮੇਲਾ ਸ਼ੁਰੂ ਹੋ ਗਿਆ | ਇਸ ਮੌਕੇ 'ਤੇ ਪਿਛਲੇ ਤਿੰਨ ਰੋਜ਼ਾ ਤੋਂ ਆਰੰਭ ਕੀਤੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ...

ਪੂਰੀ ਖ਼ਬਰ »

ਮਾਸਟਰ ਕੇਡਰ ਯੂਨੀਅਨ ਦੀ ਮੀਟਿੰਗ

ਸੁਲਤਾਨਪੁਰ ਲੋਧੀ, 26 ਮਈ (ਥਿੰਦ, ਹੈਪੀ)-ਤਨਖ਼ਾਹ ਕਮਿਸ਼ਨ ਦੀ ਰਿਪੋਰਟ ਨੂੰ ਲਾਗੂ ਕਰਵਾਉਣ ਦੀ ਮੰਗ ਨੂੰ ਲੈ ਕੇ ਮਾਸਟਰ ਕੇਡਰ ਯੂਨੀਅਨ ਦੀ ਹੰਗਾਮੀ ਮੀਟਿੰਗ ਅੱਜ ਸੁਲਤਾਨਪੁਰ ਲੋਧੀ ਵਿਖੇ ਸਰਪ੍ਰਸਤ ਸੁਖਦੇਵ ਸਿੰਘ ਸੰਧੂ ਤੇ ਮਾਸਟਰ ਚਮਨ ਲਾਲ ਦੀ ਅਗਵਾਈ ਹੇਠ ਹੋਈ | ਇਸ ...

ਪੂਰੀ ਖ਼ਬਰ »

ਨਾੜ ਨੂੰ ਲਾਈ ਅੱਗ ਨੇ ਹਜ਼ਾਰਾਂ ਦਰੱਖ਼ਤ ਸਾੜੇ

ਪਾਂਸ਼ਟਾ, 26 ਮਈ (ਸਤਵੰਤ ਸਿੰਘ)-ਸਰਕਾਰੀ ਪਾਬੰਦੀਆਂ ਅਤੇ ਅਨੇਕ ਦਰਦਨਾਕ ਹਾਦਸਿਆਂ ਦੇ ਬਾਵਜੂਦ ਪਾਂਸ਼ਟਾ ਅਤੇ ਨੇੜਲੇ ਪਿੰਡਾਂ ਵਿਚ ਕਣਕ ਦੀ ਨਾੜ ਸਾੜਨ ਦਾ ਰੁਝਾਨ ਖੁੱਲ੍ਹੇਆਮ ਜਾਰੀ ਹੈ | ਅੱਜ ਵੀ ਕਣਕ ਦੀ ਨਾੜ ਤੋਂ ਤੁਰੀ ਅੱਗ ਪਿੰਡ ਰਾਮਪੁਰ ਖਲਿਆਣ ਦੇ ਨਜ਼ਦੀਕ ...

ਪੂਰੀ ਖ਼ਬਰ »

ਮੋਦੀ ਦੇ ਸ਼ਾਸਨ ਦੌਰਾਨ ਮਹਿੰਗਾਈ, ਫ਼ਿਰਕਾਪ੍ਰਸਤੀ, ਊਚ-ਨੀਚ ਤੇ ਧੱਕੇਸ਼ਾਹੀ ਦਾ ਬੋਲਬਾਲਾ ਰਿਹਾ-ਜੈਪਾਲ ਸਿੰਘ

ਸੁਲਤਾਨਪੁਰ ਲੋਧੀ, 26 ਮਈ (ਥਿੰਦ, ਹੈਪੀ)-ਭਾਰਤੀ ਕਮਿਊਨਿਸਟ ਪਾਰਟੀ ਦੀ ਮੀਟਿੰਗ ਅੱਜ ਸੁਲਤਾਨਪੁਰ ਲੋਧੀ ਵਿਖੇ ਕਾਮਰੇਡ ਸੰਤਾ ਸਿੰਘ ਦੀ ਅਗਵਾਈ ਹੇਠ ਹੋਈ | ਜਿਸ ਵਿਚ ਪਾਰਟੀ ਦੇ ਜ਼ਿਲ੍ਹਾ ਸਕੱਤਰ ਕਾਮਰੇਡ ਜੈਪਾਲ ਸਿੰਘ ਫਗਵਾੜਾ ਉਚੇਚੇ ਤੌਰ 'ਤੇ ਸ਼ਾਮਲ ਹੋਏ | ਇਸ ਮੌਕੇ ...

ਪੂਰੀ ਖ਼ਬਰ »

'ਸਰਕਾਰ ਤੁਹਾਡੇ ਪਿੰਡ ਵਿਚ' ਪ੍ਰੋਗਰਾਮ ਤਹਿਤ ਲੋਕ ਸੁਵਿਧਾ ਕੈਂਪ ਸੁਰਖਪੁਰ ਵਿਖੇ ਭਲਕੇ

ਭੰਡਾਲ ਬੇਟ 26 ਮਈ (ਜੋਗਿੰਦਰ ਸਿੰਘ ਜਾਤੀਕੇ)-ਪੰਜਾਬ ਦੀ ਕਾਂਗਰਸ ਪਾਰਟੀ ਦੀ ਸਰਕਾਰ ਵਲੋਂ ਚਲਾਈ ਸਕੀਮ 'ਸਰਕਾਰ ਤੁਹਾਡੇ ਪਿੰਡ ਵਿਚ' ਪ੍ਰੋਗਰਾਮ ਤਹਿਤ ਹਲਕਾ ਸੁਲਤਾਨਪੁਰ ਦੇ ਵਿਧਾਇਕ ਨਵਤੇਜ ਸਿੰਘ ਚੀਮਾ ਦੀ ਅਗਵਾਈ ਹੇਠ ਲੋਕ ਸੁਵਿਧਾ ਕੈਂਪ 28 ਮਈ ਦਿਨ ਸੋਮਵਾਰ ...

ਪੂਰੀ ਖ਼ਬਰ »

ਕੈਪਟਨ ਸਰਕਾਰ ਨੇ ਥਾਣਾ ਸਦਰ ਫਗਵਾੜਾ ਦੇ 21 ਪਿੰਡਾਂ ਨੂੰ ਥਾਣਾ ਸਤਨਾਮਪੁਰਾ ਨਾਲ ਜੋੜਿਆ ਰਾਹਤ ਲਈ ਸਾਬਕਾ ਮੰਤਰੀ ਮਾਨ ਦਾ ਯਤਨ ਸ਼ਲਾਘਾਯੋਗ-ਪੰਡਵਾ, ਰਾਜੂ

ਫਗਵਾੜਾ, 26 ਮਈ (ਤਰਨਜੀਤ ਸਿੰਘ ਕਿੰਨੜਾ)-ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਵਿਧਾਨਸਭਾ ਹਲਕਾ ਫਗਵਾੜਾ ਦੇ 21 ਪਿੰਡਾਂ ਦੇ ਵਸਨੀਕਾਂ ਦੀ ਮੰਗ ਨੂੰ ਸਵੀਕਾਰ ਕਰਦੇ ਹੋਏ ਪੁਲਿਸ ਵਿਭਾਗ ਨੂੰ ਨਿਰਦੇਸ਼ ਜਾਰੀ ਕਰਕੇ ਇਨਾਂ੍ਹ ਪਿੰਡਾਂ ਨੂੰ ਥਾਣਾ ਸਦਰ ਫਗਵਾੜਾ ...

ਪੂਰੀ ਖ਼ਬਰ »

ਲਾਰਡ ਮਹਾਵੀਰ ਜੈਨ ਪਬਲਿਕ ਸਕੂਲ ਦੇ ਵਿਦਿਆਰਥੀ ਤਮੰਨਾ, ਕੇਸਵ ਅਤੇ ਨਿਮਿਤ ਅੱਵਲ ਰਹੇ

ਫਗਵਾੜਾ, 26 ਮਈ (ਅਸ਼ੋਕ ਕੁਮਾਰ ਵਾਲੀਆ)-ਸੀ.ਬੀ.ਐਸ.ਈ. ਦੁਆਰਾ ਐਲਾਨ ਕੀਤੇ ਗਏ ਬਾਰ੍ਹਵੀਂ ਪ੍ਰੀਖਿਆ ਦੇ ਨਤੀਜੇ ਵਿਚ ਲਾਰਡ ਮਹਾਂਵੀਰ ਜੈਨ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਬਹੁਤ ਵਧੀਆਂ ਅੰਕ ਪ੍ਰਾਪਤ ਕਰਕੇ ਅਧਿਆਪਕਾ ਅਤੇ ਮਾਪਿਆਂ ਦਾ ਨਾਮ ਰੋਸ਼ਨ ਕੀਤਾ | ਸਾਇੰਸ ...

ਪੂਰੀ ਖ਼ਬਰ »

ਕੈਂਬਰਿਜ ਸਕੂਲ ਫਗਵਾੜਾ ਦਾ ਬਾਰ੍ਹਵੀਂ ਜਮਾਤ ਦਾ ਵਧੀਆ ਨਤੀਜਾ

ਫਗਵਾੜਾ, 26 ਮਈ (ਅਸ਼ੋਕ ਕੁਮਾਰ ਵਾਲੀਆ)-ਸੀ.ਬੀ.ਐਸ.ਈ. ਵੱਲੋਂ ਬਾਰ੍ਹਵੀਂ ਜਮਾਤ ਦੇ ਐਲਾਨੇ ਨਤੀਜਿਆਂ ਵਿਚੋਂ ਕੈਂਬਰਿਜ ਇੰਟਰਨੈਸ਼ਨਲ ਸਕੂਲ ਫਗਵਾੜਾ ਦੇ ਵਿਦਿਆਰਥੀਆਂ ਨੇ ਵਧੀਆ ਮੱਲਾ ਮਾਰੀਆਂ | ਅੱਜ ਐਲਾਨੇ ਗਏ ਨਤੀਜਿਆਂ ਵਿਚੋਂ ਹਿਊਮੈਂਟੀ ਦੇ ਕਵਿਸ਼ਾ ਨੰਦਾ ਨੇ 96 ...

ਪੂਰੀ ਖ਼ਬਰ »

ਗੁਰਨਾਮ ਭੁੱਲਰ ਨੇ ਲੁੱਟਿਆ ਪਿੰਡ ਦਮੂਲੀਆਂ ਦਾ ਸੱਭਿਆਚਾਰਕ ਮੇਲਾ

ਨਡਾਲਾ, 26 ਮਈ (ਮਨਜਿੰਦਰ ਸਿੰਘ ਮਾਨ)-ਬਾਬਾ ਚੱਕ ਸ਼ਾਹ ਕਾਲਾ ਦਮੂਲੀਆਂ 'ਚ ਇਲਾਕੇ ਅਤੇ ਪਰਵਾਸੀ ਵੀਰਾਂ ਦੇ ਸਹਿਯੋਗ ਨਾਲ ਕਰਵਾਇਆ ਦੋ ਦਿਨਾਂ ਸਭਿਆਚਾਰਕ ਮੇਲਾ ਅਮਿੱਟ ਯਾਦਾਂ ਛੱਡਦਾ ਸੰਪੰਨ ਹੋ ਗਿਆ | ਸ: ਮੋਹਨ ਸਿੰਘ ਖੱਖ ਦੀ ਸਰਪ੍ਰਸਤੀ ਹੇਠ ਕਰਵਾਏ ਇਸ ਮੇਲੇ ਦੇ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਬੇਗੋਵਾਲ ਸੇਵਾ ਦੀ ਮਹੀਨਾਵਾਰ ਮੀਟਿੰਗ

ਬੇਗੋਵਾਲ, 26 ਮਈ (ਸੁਖਜਿੰਦਰ ਸਿੰਘ)-ਬੀਤੇ ਦਿਨ ਲਾਇਨਜ਼ ਕਲੱਬ ਸੇਵਾ ਦੀ ਮਹੀਨਾਵਾਰ ਮੀਟਿੰਗ ਕਲੱਬ ਦੇ ਫਾਊਾਡਰ ਚੇਅਰਮੈਨ ਵਿਰਸਾ ਸਿੰਘ ਤੇ ਚੇਅਰਮੈਨ ਨਿਸ਼ਾਨ ਸਿੰਘ ਸਾਹੀ ਦੀ ਅਗਵਾਈ ਹੇਠ ਜੇ.ਡੀ. ਰੈਸਟੋਰੈਂਟ ਬੇਗੋਵਾਲ ਵਿਚ ਹੋਈ ਜਿਸ ਵਿਚ ਕਲੱਬ ਦੀਆਂ ਗਤੀਵਿਧੀਆਂ ...

ਪੂਰੀ ਖ਼ਬਰ »

ਐਲਪਾਈਨ ਸਕੂਲ ਵਿਖੇ ਵਾਤਾਵਰਨ ਦਿਵਸ ਮਨਾਇਆ

ਭੁਲੱਥ, 26 ਮਈ (ਮੁਲਤਾਨੀ, ਰਤਨ)-ਐਲਪਾਈਨ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਵਾਤਾਵਰਨ ਦਿਵਸ ਮਨਾਇਆ ਗਿਆ | ਇਸ ਮੌਕੇ ਸਕੂਲ ਵਿਚ ਫੁੱਲਦਾਰ ਤੇ ਛਾਂਦਾਰ ਬੂਟੇ ਵੀ ਲਗਾਏ ਗਏ | ਉਪਰੰਤ ਪਿ੍ੰਸੀਪਲ ਜਸਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਗਲੋਬਲ ਵਾਰਮਿੰਗ ਬਾਰੇ ਜਾਣਕਾਰੀ ...

ਪੂਰੀ ਖ਼ਬਰ »

ਜ਼ਿਲ੍ਹੇ ਵਿਚ ਸਵਾ ਲੱਖ ਹੈਕਟੇਅਰ ਵਿਚ ਕੀਤੀ ਜਾਵੇਗੀ ਝੋਨੇ ਦੀ ਬਿਜਾਈ-ਅਵਤਾਰ ਸਿੰਘ ਭੁੱਲਰ

ਕਪੂਰਥਲਾ, 26 ਮਈ (ਅਮਰਜੀਤ ਕੋਮਲ)-ਆਗਾਮੀ ਸਾਉਣੀ ਦੇ ਸੀਜ਼ਨ ਵਿਚ ਜ਼ਿਲ੍ਹੇ ਵਿਚ 1 ਲੱਖ 15 ਹਜ਼ਾਰ ਹੈਕਟੇਅਰ ਰਕਬੇ ਵਿਚ ਝੋਨੇ ਦੀ ਬਿਜਾਈ ਕੀਤੀ ਜਾਵੇਗੀ | ਇਹ ਜਾਣਕਾਰੀ ਅਵਤਾਰ ਸਿੰਘ ਭੁੱਲਰ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਨੇ ਅੱਜ ਜ਼ਿਲ੍ਹਾ ਖੇਤੀਬਾੜੀ ਉਤਪਾਦਨ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਵਿਖੇ ਕਰਵਾਏ ਸਲੋਗਨ ਤੇ ਪੋਸਟਰ ਬਣਾਉਣ ਦੇ ਮੁਕਾਬਲੇ

ਕਪੂਰਥਲਾ, 26 ਮਈ (ਵਿ.ਪ੍ਰ.)-ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਅਰਬਨ ਅਸਟੇਟ ਕਪੂਰਥਲਾ ਵਿਖੇ 'ਸੇ ਨੌ ਟੂ ਪਲਾਸਟਿਕ' ਵਿਸ਼ੇ 'ਤੇ ਵਿਦਿਆਰਥੀਆਂ ਦੇ ਸਲੋਗਨ ਤੇ ਪੋਸਟਰ ਬਣਾਉਣ ਦੇ ਮੁਕਾਬਲੇ ਕਰਵਾਏ ਗਏ | ਸਕੂਲ ਦੀ ਐਕਟੀਵਿਕਟੀ ਅਧਿਆਪਕਾ ਮਮਤਾ ਜੋਸ਼ੀ ਤੇ ਕਮਲਜੀਤ ...

ਪੂਰੀ ਖ਼ਬਰ »

ਰਤਨ ਸਿੰਘ ਰਤਨ ਨੂੰ ਅੰਤਿਮ ਅਰਦਾਸ ਮੌਕੇ ਸ਼ਰਧਾਂਜਲੀਆਂ ਭੇਟ

ਡਡਵਿੰਡੀ, 26 ਮਈ (ਬਲਬੀਰ ਸੰਧਾ)-ਰੇਲਵੇ ਦੇ ਸੇਵਾ ਮੁਕਤ ਅਧਿਕਾਰੀ ਤੇ ਉੱਘੇ ਕਵੀ ਰਤਨ ਸਿੰਘ ਰਤਨ ਜਿਨ੍ਹਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ, ਨਮਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਨ੍ਹਾਂ ਦੇ ਗ੍ਰਹਿ ਪਿੰਡ ਡਡਵਿੰਡੀ ਵਿਖੇ ਪਾਏ ਗਏ ਤੇ ਅੰਤਿਮ ਅਰਦਾਸ ਪਿੰਡ ...

ਪੂਰੀ ਖ਼ਬਰ »

ਸ. ਸ. ਸ. ਸਕੂਲ ਲੱਖਣ ਕੇ ਪੱਡਾ ਵਿਖੇ ਇਕ ਰੋਜ਼ਾ ਸੈਮੀਨਾਰ ਲਗਾਇਆ

ਨਡਾਲਾ, 26 ਮਈ (ਮਾਨ)-ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਕਪੂਰਥਲਾ ਸਤਪਾਲ ਕੌਰ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਕਪੂਰਥਲਾ ਬਿਕਰਮਜੀਤ ਸਿੰਘ ਥਿੰਦ ਅਤੇ ਪਿ੍ੰਸੀਪਲ ਜ਼ਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾ ਸ਼ੇਖੂਪੁਰ ਗੁਰਭਜਨ ਸਿੰਘ ਲਾਸਾਨੀ ਦੀ ਅਗਵਾਈ ਹੇਠ ਸਰਕਾਰੀ ...

ਪੂਰੀ ਖ਼ਬਰ »

ਕੈਂਸਰ ਦੀਆਂ ਬਿਮਾਰੀਆਂ ਦੀ ਜਾਂਚ ਸਬੰਧੀ ਬੇਗੋਵਾਲ 'ਚ ਕੈਂਪ ਅੱਜ ਲੱਗੇਗਾ-ਯੁਵਰਾਜ

ਬੇਗੋਵਾਲ, 26 ਮਈ (ਸੁਖਜਿੰਦਰ ਸਿੰਘ)-ਅੱਜ ਇੱਥੇ ਡੇਰਾ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੇ ਅਸਥਾਨ ਦੇ ਮੈਨੇਜਰ ਯੁਵਰਾਜ ਭੁਪਿੰਦਰ ਸਿੰਘ ਨੇ ਦੱਸਿਆ ਕਿ ਸੰਤ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ ਬਰਸੀ ਸਬੰਧੀ ਵਰਲਡ ਕੈਂਸਰ ਕੈਂਪ ਚੈਰੀਟੇਬਲ ਟਰੱਸਟ ਅਤੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX