ਊਨਾ, 12 ਜੂਨ (ਹਰਪਾਲ ਸਿੰਘ ਕੋਟਲਾ)- ਸ਼ਹੀਦਾਂ ਦੇ ਸਰਤਾਜ ਪੰਚਮ ਪਾਤਸ਼ਾਹ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਗੁਰੂਪੁਰਬ ਸਬੰਧ ਵਿੱਚ ਗੁਰੂਦੁਆਰਾ ਨਾਨਕਸਰ ਗਲੁਆ ਦੇ ਸਮੂਹ ਸੇਵਾਦਾਰਾਂ ਦੁਆਰਾ ਗੁਰੂ ਨਾਨਕ ਦੇਵ ਜੀ ਦੇ ਵੰਸ਼ਜ ਬਾਬਾ ਸਰਬਜੋਤ ਸਿੰਘ ਬੇਦੀ ਦੇ ਪ੍ਰੇਰਨਾ ਨਾਲ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ ¢ ਜਾਣਕਾਰੀ ਦਿੰਦੇ ਹੋਏ ਬਾਬਾ ਬਲਵਿੰਦਰ ਸਿੰਘ ਨੇ ਦੱਸਿਆ ਕੀ ਪੰਚਮ ਪਾਤਸ਼ਾਹ ਸ਼੍ਰੀ ਗੁਰੂ ਅਰਜੇਨ ਦੇਵ ਜੀ ਦੀ ਸ਼ਹੀਦੀ ਦਿਹਾੜੇ ਦੇ ਮੌਕੇ ਉੱਤੇ ਠੰਡੇ ਮਿੱਠੇ ਪਾਣੀ ਦੀ ਛਬੀਲ ਲਗਾਈ ਗਈ ਅਤੇ ਪ੍ਰਸ਼ਾਦ ਵਰਤਾਇਆ ਗਿਆ¢ ਇਸ ਮੌਕੇ ਉੱਤੇ ਅਰਸ਼ਦੀਪ ਸਿੰਘ, ਸ਼ੰਭੀਰ, ਸਿਮਰਜੀਤ ਸਿੰਘ, ਬਲਵਿੰਦਰ ਸਿੰਘ, ਗੋਲਡੀ, ਰਿੰਪੂ, ਡਿਮਪਾ, ਬਿੱਟੂ, ਸਤਨਾਮ ਸਿੰਘ, ਬੰਟੀ, ਜੱਸੀ, ਲੱਕੀ, ਜਸਵਿੰਦਰ ਸਿੰਘ, ਨਵਦੀਪ ਸਿੰਘ, ਨੰਨਾ, ਹਰਪ੍ਰੀਤ ਸਿੰਘ, ਪਿੰਕਾ ਅਤੇ ਹੋਰ ਸੇਵਾਦਾਰਾਂ ਛਬੀਲ ਦੀ ਸੇਵਾ ਵਿੱਚ ਨੇ ਆਪਣਾ ਯੋਗਦਾਨ ਦਿੱਤਾ¢
ਐੱਸ. ਏ. ਐੱਸ. ਨਗਰ, 12 ਜੂਨ (ਝਾਂਮਪੁਰ)- ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦੀ ਚਰਨਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਅੰਬ ਸਾਹਿਬ ਫੇਜ਼-8 ਮੁਹਾਲੀ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ 15 ਤੇ 17 ਜੂਨ ਨੂੰ ਸਮਾਗਮ ਕਰਵਾਏ ਜਾ ਰਹੇ ਹਨ | ਇਸ ਸਬੰਧੀ ...
ਐੱਸ. ਏ. ਐੱਸ. ਨਗਰ, 12 ਜੂਨ (ਜਸਬੀਰ ਸਿੰਘ ਜੱਸੀ)- ਥਾਣਾ ਸੋਹਾਣਾ ਦੀ ਪੁਲਿਸ ਨੇ ਨਾਜਾਇਜ਼ ਸ਼ਰਾਬ ਸਮੇਤ ਇਕ ਮੁਲਜ਼ਮ ਨੂੰ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ, ਜਿਸ ਦੀ ਪਛਾਣ ਅਨਿਲ ਕੁਮਾਰ ਵਾਸੀ ਸੈਕਟਰ-79 ਮੁਹਾਲੀ ਵਜੋਂ ਹੋਈ ਹੈ | ਪੁਲਿਸ ਨੇ ਮੁਲਜ਼ਮ ਕੋਲੋਂ ਚੰਡੀਗੜ੍ਹ ...
ਪੰਚਕੂਲਾ, 12 ਜੂਨ (ਕਪਿਲ)- ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਟੀ. ਜੀ. ਟੀ.-ਪੀ. ਜੀ. ਟੀ. ਅਧਿਆਪਕਾਂ ਵਲੋਂ ਹਰਿਆਣਾ ਸਟਾਫ਼ ਸਿਲੈਕਸ਼ਨ ਕਮਿਸ਼ਨ ਦੇ ਦਫ਼ਤਰ ਦਾ ਘਿਰਾਓ ਕੀਤਾ ਗਿਆ | ਇਸ ਮੌਕੇ ਸਮੁੱਚੇ ਹਰਿਆਣਾ ਤੋਂ ਆਏ ਪਾਤਰ ਅਧਿਆਪਕਾਂ ਨੇ 3 ਸਾਲ ਤੋਂ ਪੈਂਡਿੰਗ ਅਧਿਆਪਕ ...
ਖਰੜ, 12 ਜੂਨ (ਗੁਰਮੁੱਖ ਸਿੰਘ ਮਾਨ)- ਭੋਲੇ-ਭਾਲੇ ਲੋਕਾਂ ਨੂੰ ਸਬਜਬਾਗ਼ ਦਿਖਾ ਕੇ ਵਿਦੇਸ਼ਾਂ 'ਚ ਸਥਾਪਿਤ ਕਰਵਾਉਣ ਦੇ ਲਾਰੇ ਲਗਾ ਕੇ ਉਨ੍ਹਾਂ ਦੀ ਪੂਰੇ ਜੀਵਨ ਦੀ ਕਮਾਈ ਹੜੱਪਣ ਵਾਲੇ ਫ਼ਰਜ਼ੀ ਟਰੈਵਲ ਏਜੰਟਾਂ ਿਖ਼ਲਾਫ਼ ਖਰੜ ਪੁਲਿਸ ਵਲੋਂ ਪੂਰੀ ਸਖ਼ਤੀ ਵਰਤੀ ਜਾ ਰਹੀ ...
ਐੱਸ. ਏ. ਐੱਸ. ਨਗਰ, 12 ਜੂਨ (ਜਸਬੀਰ ਸਿੰਘ ਜੱਸੀ)- ਸਥਾਨਕ ਫੇਜ਼-6 ਵਿਚਲੇ ਸਵੀਮਿੰਗ ਪੂਲ ਵਿਖੇ ਸ਼ਾਮ ਸਮੇਂ ਕੁਝ ਸ਼ਰਾਬੀ ਨੌਜਵਾਨਾਂ ਵਲੋਂ ਧੱਕੇ ਨਾਲ ਤੈਰਨ ਦੀ ਜਿੱਦ ਕਰਨ ਅਤੇ ਹੁੱਲੜਬਾਜ਼ੀ ਕਰਨ ਤੋਂ ਬਾਅਦ ਪ੍ਰਬੰਧਕਾਂ ਨਾਲ ਲੜਾਈ-ਝਗੜਾ ਕਰਨ ਦਾ ਮਾਮਲਾ ਸਾਹਮਣੇ ਆਇਆ ...
ਐੱਸ. ਏ. ਐੱਸ. ਨਗਰ, 12 ਜੂਨ (ਕੇ. ਐੱਸ. ਰਾਣਾ)- ਜ਼ਿਲ੍ਹਾ ਐੱਸ. ਏ. ਐੱਸ. ਨਗਰ ਦੇ ਪਿੰਡਾਂ ਵਿਚ ਜਿਨ੍ਹਾਂ ਯੋਗ ਲਾਭਪਾਤਰੀਆਂ ਨੂੰ ਪਾਖਾਨੇ ਬਣਾਉਣ ਲਈ ਸਰਕਾਰ ਵਲੋਂ ਵਿੱਤੀ ਸਹਾਇਤਾ ਦੀ ਪਹਿਲੀ ਜਾਂ ਦੂਜੀ ਕਿਸ਼ਤ ਜਾਰੀ ਕੀਤੀ ਗਈ ਹੈ, ਉਨ੍ਹਾਂ ਲਾਭਪਾਤਰੀਆਂ ਲਈ ਪਾਖਾਨਿਆਂ ...
ਪੁਰਖਾਲੀ, 12 ਜੂਨ (ਬੰਟੀ)-ਇਲਾਕੇ ਦੇ ਭੱਠਿਆਂ 'ਤੇ ਚੋਰਾਂ ਦਾ ਗਰੋਹ ਸਰਗਰਮ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ | ਇਸ ਚੋਰ ਗਰੋਹ ਨੇ ਭੱਠਾ ਮਾਲਕਾਂ ਦੀ ਰਾਤਾਂ ਦੀ ਨੀਂਦ ਉਡਾ ਕੇ ਰੱਖ ਦਿੱਤੀ ਹੈ | ਮਿਲੀ ਜਾਣਕਾਰੀ ਅਨੁਸਾਰ ਇਹ ਚੋਰ ਗਰੋਹ ਨੇ ਬੀਤੇ ਸਮੇਂ ਵਿਚ ਭੱਠਿਆਂ 'ਤੇ ...
ਗੂਹਲਾ ਚੀਕਾ, 12 ਜੂਨ (ਓ.ਪੀ. ਸੈਣੀ)-ਆਲ ਹਰਿਆਣਾ ਪਾਵਰ ਕਾਰਪੋਰੇਸ਼ਨ ਵਰਕਰ ਯੂਨੀਅਨ ਸਬੰਧੀ ਸਰਬ ਕਰਮਚਾਰੀ ਸੰਘ ਹਰਿਆਣਾ ਸਬ ਯੂਨਿਟ ਚੀਕਾ ਦੀ ਗੇਟ ਮੀਟਿੰਗ ਹੋਈ | ਗੇਟ ਮੀਟਿੰਗ ਦੀ ਪ੍ਰਧਾਨਗੀ ਬਲਜਿੰਦਰ ਸੀੜਾ ਨੇ ਕੀਤੀ, ਜਦਕਿ ਸਟੇਜ ਦਾ ਸੰਚਾਲਨ ਰਾਕੇਸ਼ ਕੁਮਾਰ ਨੇ ...
ਫਰੀਦਾਬਾਦ, 12 ਜੂਨ (ਅਜੀਤ ਬਿਊਰੋ)-ਕਸਤੂਰਬਾ ਸੇਵਾ ਸਦਨ ਵਿਚ ਮਹਿਲਾ ਬਾਲ ਵਿਕਾਸ ਅਧਿਕਾਰੀ ਨਿਟ-2 ਵਿਮਲੇਸ਼ ਕੁਮਾਰੀ ਦੇ ਮਾਰਗਦਰਸ਼ਨ 'ਚ ਕੁਪੋਸ਼ਿਤ ਬੱਚਿਆਂ ਲਈ ਰੇਸਪੀ ਮੁਕਾਬਲਾ ਕਰਵਾਇਆ ਗਿਆ | ਮੁਕਾਬਲੇ ਵਿਚ ਮੁੱਖ ਮਹਿਮਾਨ ਵਜੋਂ ਕਮਲੇਸ਼ ਭਾਟੀਆ ਜ਼ਿਲ੍ਹਾ ...
ਜਗਾਧਰੀ, 12 ਜੂਨ (ਜਗਜੀਤ ਸਿੰਘ)-ਕੇਂਦਰ ਸਰਕਾਰ ਵਲੇਂ ਚਲਾਈ ਜਾ ਰਹੀ ਭਾਰਤ ਸਮਰ ਇੰਟਰਨਸ਼ਿਪ ਦੀ ਮੁਹਿੰਮ ਵਿਚ ਹਿੰਦੂ ਗਰਲਜ਼ ਕਾਲਜ ਦੀਆਂ ਵਿਦਿਆਰਥਣਾਂ ਨੇ ਕਾਲਜ ਐਨ.ਐਸ.ਐਸ. ਇੰਚਾਰਜ਼ ਰੀਤੂ ਅਤੇ ਐਨ.ਸੀ.ਸੀ. ਅਧਿਕਾਰੀ ਲੈਫ਼ਟੀਨੈਂਟ ਨਿਧੀ ਸੈਣੀ ਦੀ ਅਗਵਾਈ 'ਚ ਪਿੰਡ ...
ਥਾਨੇਸਰ, 12 ਜੂਨ (ਅਜੀਤ ਬਿਊਰੋ)-ਸ੍ਰੀ ਖਾਟੂਸ਼ਿਆਮ ਪਰਿਵਾਰ ਟਰੱਸਟ ਵਲੋਂ 144ਵਾਂ ਸੰਕੀਰਤਨ ਅਤੇ ਭੰਡਾਰਾ ਸੈਕਟਰ-7, ਫੇਸ-2 ਦੇ ਹੁੱਡਾ ਪਾਰਕ 'ਚ ਲਗਾਇਆ ਗਿਆ | ਵੱਡੀ ਗਿਣਤੀ ਵਿਚ ਆਏ ਸ਼ਿਆਮ ਭਗਤਾਂ ਨੇ ਦਰਬਾਰ 'ਚ ਹਾਜ਼ਰੀ ਲਗਾਈ | ਆਯੋਜਕ ਮਹਿਲਾ ਸੰਕੀਰਤਨ ਮੰਡਲੀ, ਕੌਾਸਲਰ ...
ਯਮੁਨਾਨਗਰ, 12 ਜੂਨ (ਗੁਰਦਿਆਲ ਸਿੰਘ ਨਿਮਰ)-ਮੁੱਖ ਮੰਤਰੀ ਮਨੋਹਰ ਲਾਲ ਦੇ ਮਾਰਗ ਦਰਸ਼ਨ ਨਾਲ ਯਮੁਨਾਨਗਰ ਸ਼ਹਿਰ ਵਿਚ ਥਾਂ-ਥਾਂ 'ਤੇ ਵਿਕਾਸ ਦੇ ਕੰਮ ਹੋ ਰਹੇ ਹਨ | ਜਿਨ੍ਹਾਂ 'ਚ ਭਾਟੀਆ ਨਗਰ ਦੀਆਂ 4 ਗਲੀਆਂ ਨੂੰ ਤੇ ਉਨ੍ਹਾਂ ਦੀਆਂ ਨਾਲੀਆਂ ਨੂੰ ਪਾਈਪ ਪ੍ਰਣਾਲੀ ਨਾਲ ...
ਕੁਰੂਕਸ਼ੇਤਰ/ਸ਼ਾਹਾਬਾਦ, 12 ਜੂਨ (ਜਸਬੀਰ ਸਿੰਘ ਦੁੱਗਲ)-ਡਿਪਟੀ ਕਮਿਸ਼ਨਰ ਡਾ. ਐੱਸ.ਐੱਸ. ਫੂਲੀਆ ਨੇ ਕਿਹਾ ਕਿ ਸੂਬਾਈ ਸਰਕਾਰ ਨੇ ਕਿਸਾਨਾਂ ਦੇ ਹਿੱਤ 'ਚ ਫੈਸਲਾ ਲੈਂਦੇ ਹੋਏ ਸੂਰਜਮੁਖੀ ਦੀ ਫ਼ਸਲ ਦੀ ਸਮਰਥਨ ਨਿਰਧਾਰਿਤ ਕੀਮਤ 4100 ਰੁਪਏ ਪ੍ਰਤੀ ਕੁਇੰਟਲ ਨਿਰਧਾਰਿਤ ...
ਥਾਨੇਸਰ, 12 ਜੂਨ (ਅਜੀਤ ਬਿਊਰੋ)-ਸੂਬੇ ਦੀਆਂ 7 ਯੂਨੀਵਰਸਿਟੀਆਂ 'ਚ ਕਾਮਨ ਦਾਖਲਾ ਪ੍ਰੀਖਿਆ ਤਹਿਤ ਹੋਣ ਵਾਲੇ ਦਾਖਲਿਆਂ ਲਈ ਹੁਣ 3 ਦਿਨ ਬਾਕੀ ਹਨ | ਵਿਦਿਆਰਥੀ 15 ਜੂਨ ਤੱਕ ਇਨ੍ਹਾਂ ਪਾਠਕ੍ਰਮਾਂ ਲਈ ਬਿਨੈ ਕਰ ਸਕਦੇ ਹਨ | ਦੱਸਿਆ ਗਿਆ ਹੈ ਕਿ 25 ਪਾਠਕ੍ਰਮਾਂ ਲਈ ਹੁਣ ਤੱਕ ਕਰੀਬ ...
ਕੁਰੂਕਸ਼ੇਤਰ, 12 ਜੂਨ (ਜਸਬੀਰ ਸਿੰਘ ਦੁੱਗਲ)-ਕੱਚਾ ਘੇਰ ਬਚਾਓ ਸੰਘਰਸ਼ ਸਮਿਤੀ ਦੇ ਵਫ਼ਦ ਨੇ ਸਮਿਤੀ ਦੇ ਕਨਵੀਨਰ ਨਰਿੰਦਰ ਸ਼ਰਮਾ ਨਿੰਦੀ ਦੀ ਅਗਵਾਈ ਵਿਚ ਡਿਪਟੀ ਕਮਿਸ਼ਨਰ ਡਾ. ਐਸ.ਐਸ. ਫੁਲੀਆ ਨੂੰ ਮੰਗ ਪੱਤਰ ਦੇ ਕੇ ਮੰਗ ਕੀਤੀ ਹੈ ਕਿ ਨਗਰ ਪ੍ਰੀਸ਼ਦ ਦੀ ਕੱਚਾ ਘੇਰ ...
ਕੁਰੂਕਸ਼ੇਤਰ, 12 ਜੂਨ (ਜਸਬੀਰ ਸਿੰਘ ਦੁੱਗਲ)-ਵਧੀਕ ਡਿਪਟੀ ਕਮਿਸ਼ਨਨਰ ਅਨੀਸ ਯਾਦਵ ਨੇ ਕਿਹਾ ਕਿ ਮੁੱਖ ਮੰਤਰੀ ਐਲਾਨਾਂ ਤਹਿਤ ਸਰਕਾਰ ਵਲੋਂ ਭੇਜੇ ਗਏ ਫੰਡ ਦਾ ਸੁਚੱਜਾ ਇਸਤੇਮਾਲ ਨਾ ਕਰਨ ਵਾਲੇ ਅਧਿਕਾਰੀ ਿਖ਼ਲਾਫ਼ ਸਖ਼ਤ ਕਾਰਵਾਈ ਅਮਲ 'ਚ ਲਿਆਂਦੀ ਜਾਵੇਗ | ਇਸ ਲਈ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX