ਤਾਜਾ ਖ਼ਬਰਾਂ


3 ਫੁੱਟ ਕੱਦ ਵਾਲੀ 6ਵੀਂ ਜਮਾਤ ਦੀ ਵਿਦਿਆਰਥਣ ਖ਼ੁਸ਼ੀ ਇੱਕ ਦਿਨ ਲਈ ਬਣੀ ਸਕੂਲ ਦੀ ਪ੍ਰਿੰਸੀਪਲ
. . .  10 minutes ago
ਫ਼ਿਰੋਜ਼ਪੁਰ, 23 ਸਤੰਬਰ (ਜਸਵਿੰਦਰ ਸਿੰਘ ਸੰਧੂ)- 'ਬੇਟੀ ਬਚਾਓ ਬੇਟੀ ਪੜ੍ਹਾਓ' ਮੁਹਿੰਮ ਨੂੰ ਹੁਲਾਰਾ ਦੇਣ ਲਈ ਹਲਕਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਵਲੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ...
ਜੰਮੂ-ਕਸ਼ਮੀਰ ਦੇ ਕਠੂਆ 'ਚੋਂ ਸੁਰੱਖਿਆ ਬਲਾਂ ਨੇ ਬਰਾਮਦ ਕੀਤਾ 40 ਕਿਲੋ ਗੰਨ ਪਾਊਡਰ
. . .  18 minutes ago
ਸ੍ਰੀਨਗਰ, 23 ਸਤੰਬਰ- ਜੰਮੂ-ਕਸ਼ਮੀਰ ਦੇ ਕਠੂਆ ਜ਼ਿਲ੍ਹੇ 'ਚ ਅੱਜ ਸੁਰੱਖਿਆ ਬਲਾਂ ਨੇ 40 ਗੰਨ ਪਾਊਡਰ ਬਰਾਮਦ ਕੀਤਾ ਹੈ। ਸੁਰੱਖਿਆ ਬਲਾਂ ਨੇ ਇਹ ਪਾਊਡਰ ਜ਼ਿਲ੍ਹੇ ਦੇ...
ਆਸਮਾਨੀ ਬਿਜਲੀ ਡਿੱਗਣ ਕਾਰਨ ਤਿੰਨ ਲੋਕਾਂ ਦੀ ਮੌਤ
. . .  50 minutes ago
ਕੋਲਕਾਤਾ, 23 ਸਤੰਬਰ- ਪੱਛਮੀ ਬੰਗਾਲ ਦੇ ਮਾਲਦਾਹ ਜ਼ਿਲ੍ਹੇ 'ਚ ਆਸਮਾਨੀ ਬਿਜਲੀ ਡਿੱਗਣ ਕਾਰਨ ਤਿੰਨ ਲੋਕਾਂ ਦੀ ਮੌਤ ਹੋ ਗਈ, ਜਦਕਿ ਤਿੰਨ ਹੋਰ ਜ਼ਖ਼ਮੀ ਹੋ ਗਏ। ਮਿਲੀ ਜਾਣਕਾਰੀ ਮੁਤਾਬਕ ਜ਼ਿਲ੍ਹੇ ਦੇ ਹਰਿਨ...
ਸੁਪਰੀਮ ਕੋਰਟ ਦੇ ਚਾਰ ਨਵੇਂ ਜੱਜਾਂ ਨੇ ਚੁੱਕੀ ਸਹੁੰ
. . .  about 1 hour ago
ਨਵੀਂ ਦਿੱਲੀ, 23 ਸਤੰਬਰ- ਸੁਪਰੀਮ ਕੋਰਟ ਦੇ ਚਾਰ ਨਵੇਂ ਜੱਜਾਂ ਨੇ ਅੱਜ ਆਪਣੇ ਅਹੁਦੇ ਦੀ ਸਹੁੰ ਚੁੱਕੀ। ਇਸ ਦੇ ਨਾਲ ਹੀ ਸੁਪਰੀਮ ਕੋਰਟ 'ਚ ਜੱਜਾਂ ਦੀ ਗਿਣਤੀ 31 ਤੋਂ ਵੱਧ ਕੇ...
ਆਸਾਰਾਮ ਦੀ ਪਟੀਸ਼ਨ ਜੋਧਪੁਰ ਹਾਈਕੋਰਟ ਵਲੋਂ ਖ਼ਾਰਜ, ਸਜ਼ਾ ਖ਼ਤਮ ਕਰਨ ਦੀ ਕੀਤੀ ਸੀ ਮੰਗ
. . .  about 1 hour ago
ਜੋਧਪੁਰ, 23 ਸਤੰਬਰ- ਆਸਾਰਾਮ ਬਾਪੂ ਨੂੰ ਜੋਧਪੁਰ ਹਾਈਕੋਰਟ ਤੋਂ ਇੱਕ ਵਾਰ ਫਿਰ ਝਟਕਾ ਲੱਗਾ ਹੈ। ਹਾਈਕੋਰਟ ਨੇ ਆਸਾਰਾਮ ਦੀ ਉਸ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਹੈ, ਜਿਸ...
ਬਾਲਾਕੋਟ 'ਚ ਮੁੜ ਸਰਗਰਮ ਹੋਏ ਅੱਤਵਾਦੀ- ਫੌਜ ਮੁਖੀ ਰਾਵਤ
. . .  about 1 hour ago
ਚੇਨਈ, 23 ਸਤੰਬਰ- ਫੌਜ ਮੁਖੀ ਜਨਰਲ ਬਿਪਿਨ ਰਾਵਤ ਨੇ ਕਿਹਾ ਕਿ ਪਾਕਿਸਤਾਨ ਨੇ ਬਾਲਾਕੋਟ 'ਚ ਅੱਤਵਾਦੀ ਕੈਂਪਾਂ ਨੂੰ ਫਿਰ ਕਿਰਿਆਸ਼ੀਲ ਕਰ ਦਿੱਤਾ ਹੈ। ਚੇਨਈ 'ਚ...
ਸੁਲਤਾਨਪੁਰ ਲੋਧੀ ਵਿਖੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਸਮਰਪਿਤ 43ਵੀਆਂ ਪ੍ਰਾਇਮਰੀ ਸਕੂਲ ਖੇਡਾਂ ਸ਼ੁਰੂ
. . .  about 2 hours ago
ਸੁਲਤਾਨਪੁਰ ਲੋਧੀ, 23 ਸਤੰਬਰ (ਥਿੰਦ, ਹੈਪੀ, ਲਾਡੀ)- ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਸਮਰਪਿਤ ਬਲਾਕ...
ਬਾਬਾ ਫਰੀਦ ਜੀ ਦੇ ਆਗਮਨ ਪੁਰਬ ਮੌਕੇ ਅਲੌਕਿਕ ਨਗਰ ਕੀਰਤਨ ਸ਼ੁਰੂ
. . .  about 2 hours ago
ਫ਼ਰੀਦਕੋਟ, 23 ਸਤੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ)- ਬਾਬਾ ਫਰੀਦ ਜੀ ਦੇ ਆਗਮਨ ਪੁਰਬ ਮੌਕੇ ਵਿਸ਼ਾਲ ਅਲੌਕਿਕ ਨਗਰ ਕੀਰਤਨ ਗੁਰਦੁਆਰਾ ਟਿੱਲਾ ਬਾਬਾ ਫ਼ਰੀਦ...
ਖੂਹ 'ਚੋਂ ਮਿਲੀਆਂ ਮਾਂ ਸਮੇਤ ਉਸ ਦੀਆਂ ਚਾਰ ਧੀਆਂ ਦੀਆਂ ਲਾਸ਼ਾਂ
. . .  about 2 hours ago
ਮੁੰਬਈ, 23 ਸਤੰਬਰ- ਮਹਾਰਾਸ਼ਟਰ ਦੇ ਬੁਲਢਾਣਾ ਜ਼ਿਲ੍ਹੇ ਦੇ ਮਾਲੇਗਾਂਵ 'ਚ ਅੱਜ ਇੱਕ ਖੂਹ 'ਚੋਂ ਇੱਕ ਔਰਤ ਅਤੇ ਉਸ ਦੀਆਂ ਚਾਰ ਧੀਆਂ ਦੀਆਂ ਲਾਸ਼ਾਂ...
ਸੋਨੀਆ ਗਾਂਧੀ ਅਤੇ ਡਾ. ਮਨਮੋਹਨ ਸਿੰਘ ਨੇ ਕੀਤੀ ਪੀ. ਚਿਦੰਬਰਮ ਨਾਲ ਕੀਤੀ ਮੁਲਾਕਾਤ
. . .  about 3 hours ago
ਨਵੀਂ ਦਿੱਲੀ, 23 ਸਤੰਬਰ- ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਅਤੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਅੱਜ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਨਾਲ ਮੁਲਾਕਾਤ...
ਡਰਾਈਵਰ ਨੇ ਸ਼ੱਕੀ ਹਾਲਾਤਾਂ 'ਚ ਲਿਆ ਫਾਹਾ, ਮੌਤ
. . .  about 3 hours ago
ਹਰਿਆਣਾ, 23 ਸਤੰਬਰ (ਹਰਮੇਲ ਸਿੰਘ ਖੱਖ) - ਪਿੰਡ ਭੂੰਗਾ (ਹੁਸ਼ਿਆਰਪੁਰ) ਵਿਖੇ ਇਕ ਟਰੱਕ ਡਰਾਈਵਰ ਦੀ ਸ਼ੱਕੀ ਹਾਲਾਤਾਂ 'ਚ ਫਾਹਾ ਲੈਣ ਕਾਰਨ ਮੌਤ ਹੋ ਗਈ। ਜਿਸ ਦਾ ਪਤਾ ਅੱਜ...
ਦੇਸ਼ ਨੂੰ ਸੁਰੱਖਿਆ ਤੇ ਸੰਗਠਿਤ ਕਰਨ 'ਚ ਕੋਈ ਕਸਰ ਨਹੀ ਛੱਡੇਗਾ ਇਹ ਨਿਊ ਇੰਡੀਆ - ਅਮਿਤ ਸ਼ਾਹ
. . .  about 3 hours ago
ਨਵੀਂ ਦਿੱਲੀ, 23 ਸਤੰਬਰ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪ੍ਰੋਗਰਾਮ 'ਹਾਉਡੀ ਮੋਦੀ' ਦੀ ਸਫਲਤਾ 'ਤੇ ਬੋਲਦਿਆਂ ਕਿਹਾ ਕਿ ਪੂਰੀ ਦੁਨੀਆ ਨੂੰ ਸਾਫ਼...
ਮੁੰਬਈ ਸੈਂਸੇਕਸ 'ਚ 991.17 ਅੰਕਾਂ ਦਾ ਵਾਧਾ ਦਰਜ
. . .  about 3 hours ago
ਮੁੰਬਈ, 23 ਸਤੰਬਰ - ਮੁੰਬਈ ਸੈਂਸੇਕਸ 991.7 ਅੰਕਾਂ ਦੇ ਵਾਧੇ ਨਾਲ 39005.79 'ਤੇ ਪਹੁੰਚ ਗਿਆ...
ਪੀ. ਚਿਦਾਂਬਰਮ ਨਾਲ ਮੁਲਾਕਾਤ ਕਰਨ ਤਿਹਾੜ ਜੇਲ੍ਹ ਪਹੁੰਚੇ ਸੋਨੀਆ ਗਾਂਧੀ ਤੇ ਮਨਮੋਹਨ ਸਿੰਘ
. . .  about 4 hours ago
ਨਵੀਂ ਦਿੱਲੀ, 23 ਸਤੰਬਰ - ਕਾਂਗਰਸ ਦੀ ਅੰਤ੍ਰਿਮ ਪ੍ਰਧਾਨ ਸੋਨੀਆ ਗਾਂਧੀ ਤੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਅੱਜ ਤਿਹਾੜ ਜੇਲ੍ਹ 'ਚ ਬੰਦ ਸਾਬਕਾ ਕੇਂਦਰੀ ਗ੍ਰਹਿ ਮੰਤਰੀ ਪੀ. ਚਿਦਾਂਬਰਮ ਨੂੰ...
ਨਿਊਯਾਰਕ ਪਹੁੰਚੇ ਪ੍ਰਧਾਨ ਮੰਤਰੀ ਮੋਦੀ
. . .  about 4 hours ago
ਨਿਊਯਾਰਕ, 23 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਯੂ.ਐਨ.ਐੱਸ.ਜੀ ਦੇ ਜਲਵਾਯੂ ਪਰਿਵਰਤਨ ਅਤੇ ਅੱਤਵਾਦੀ ਤੇ ਹਿੰਸਕ ਕੱਟੜਪੰਥੀ ਬਿਰਤਾਂਤ ਦੇ ਰਣਨੀਤਿਕ ਜੁਆਬਾਂ ਸਬੰਧੀ ਨੇਤਾਵਾਂ ਦੇ ਸੰਵਾਦ...
ਯੂ.ਪੀ, ਤ੍ਰਿਪੁਰਾ ਤੇ ਕੇਰਲ ਦੀ ਇੱਕ-ਇੱਕ ਵਿਧਾਨ ਸਭਾ ਉਪ ਚੋਣ ਲਈ ਵੋਟਿੰਗ ਜਾਰੀ
. . .  about 4 hours ago
ਸੋਨੀਆ ਗਾਂਧੀ ਤੇ ਮਨਮੋਹਨ ਸਿੰਘ ਪੀ. ਚਿਦਾਂਬਰਮ ਨਾਲ ਮੁਲਾਕਾਤ ਕਰਨ ਅੱਜ ਜਾਣਗੇ ਤਿਹਾੜ ਜੇਲ੍ਹ
. . .  about 5 hours ago
ਲਗਾਤਾਰ 7ਵੇਂ ਦਿਨ ਮਹਿੰਗਾ ਹੋਇਆ ਪੈਟਰੋਲ
. . .  about 5 hours ago
ਅੱਜ ਦਾ ਵਿਚਾਰ
. . .  about 5 hours ago
ਮੋਦੀ ਬੁਲਾਉਣਗੇ ਤਾਂ ਜਰੂਰ ਆਵਾਂਗਾ ਭਾਰਤ - ਟਰੰਪ
. . .  1 day ago
ਭਾਰਤੀਆਂ ਨੇ ਮੋਦੀ ਨੂੰ ਚੰਗੇ ਤਰੀਕੇ ਨਾਲ ਜਤਾਇਆ - ਟਰੰਪ
. . .  1 day ago
'ਹਾਉਡੀ ਮੋਦੀ' ਪ੍ਰੋਗਰਾਮ 'ਚ ਡੋਨਾਲਡ ਟਰੰਪ ਦਾ ਸੰਬੋਧਨ ਸ਼ੁਰੂ
. . .  1 day ago
ਦੋ ਮਹਾਨ ਦੇਸ਼ਾਂ ਦੇ ਰਿਸ਼ਤਿਆਂ ਨੂੰ ਕੀਤਾ ਜਾ ਸਕਦਾ ਹੈ ਮਹਿਸੂਸ - ਮੋਦੀ
. . .  1 day ago
ਅਬਕੀ ਬਾਰ, ਟਰੰਪ ਸਰਕਾਰ - ਮੋਦੀ
. . .  1 day ago
ਰਾਸ਼ਟਰਪਤੀ ਬਣਨ ਤੋਂ ਪਹਿਲਾ ਵੀ ਹਰ ਕੋਈ ਟਰੰਪ ਦਾ ਨਾਂਅ ਲੈਂਦਾ ਸੀ - ਮੋਦੀ
. . .  1 day ago
ਕਰੋੜਾਂ ਲੋਕ ਲੈਂਦੇ ਹਨ ਮੋਦੀ-ਟਰੰਪ ਦਾ ਨਾਂਅ - ਹਾਉਡੀ ਮੋਦੀ ਪ੍ਰੋਗਰਾਮ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
'ਹਾਉਡੀ ਮੋਦੀ' ਪ੍ਰੋਗਰਾਮ 'ਚ ਪ੍ਰਧਾਨ ਮੰਤਰੀ ਮੋਦੀ ਦਾ ਸੰਬੋਧਨ ਸ਼ੁਰੂ
. . .  1 day ago
'ਹਾਉਡੀ ਮੋਦੀ' ਪ੍ਰੋਗਰਾਮ 'ਚ ਪਹੁੰਚੇ ਟਰੰਪ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : ਦੱਖਣੀ ਅਫ਼ਰੀਕਾ ਨੇ ਭਾਰਤ ਨੂੰ 9 ਵਿਕਟਾਂ ਨਾਲ ਹਰਾਇਆ, ਲੜੀ 1-1 ਨਾਲ ਬਰਾਬਰ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : ਭਾਰਤ ਨੂੰ ਮਿਲੀ ਪਹਿਲੀ ਸਫਲਤਾ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : 10 ਓਵਰਾਂ ਤੋਂ ਬਾਅਦ ਦੱਖਣੀ ਅਫ਼ਰੀਕਾ 76/0
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : 8ਵੇਂ ਓਵਰ 'ਚ ਦੱਖਣੀ ਅਫ਼ਰੀਕਾ ਦੀਆਂ 50 ਦੌੜਾਂ ਪੂਰੀਆਂ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : ਭਾਰਤ ਨੇ ਦੱਖਣੀ ਅਫ਼ਰੀਕਾ ਨੂੰ ਜਿੱਤਣ ਲਈ ਦਿੱਤਾ 135 ਦੌੜਾਂ ਦਾ ਟੀਚਾ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : ਭਾਰਤ ਦਾ 8ਵਾਂ ਖਿਡਾਰੀ ਆਊਟ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 : ਦੱਖਣੀ ਅਫ਼ਰੀਕਾ ਨੂੰ ਮਿਲੀ 7ਵੀਂ ਸਫਲਤਾ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 : ਦੱਖਣੀ ਅਫ਼ਰੀਕਾ ਨੂੰ ਮਿਲੀ 6ਵੀਂ ਸਫਲਤਾ
. . .  1 day ago
ਮੋਟਰਸਾਈਕਲਾਂ ਦੀ ਦੁਕਾਨ 'ਚ ਅਚਨਚੇਤ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਹੋਇਆ ਨੁਕਸਾਨ
. . .  1 day ago
ਗੁਆਂਢਣ ਵੱਲੋਂ ਅਗਵਾ ਕੀਤੇ ਮਾਸੂਮ ਭੈਣ-ਭਰਾ ਥਾਣਾ ਛਾਉਣੀ ਦੀ ਪੁਲਿਸ ਵੱਲੋਂ ਬਰਾਮਦ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : ਭਾਰਤ ਦਾ ਤੀਸਰਾ ਖਿਡਾਰੀ ਆਊਟ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : ਭਾਰਤ ਦਾ ਦੂਸਰਾ ਖਿਡਾਰੀ (ਸ਼ਿਖਰ ਧਵਨ) 36 ਦੌੜਾਂ ਬਣਾ ਕੇ ਆਊਟ
. . .  1 day ago
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਹਿਊਸਟਨ ਦੇ ਲਈ ਹੋਏ ਰਵਾਨਾ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : 9 ਦੌੜਾਂ ਬਣਾ ਕੇ ਰੋਹਿਤ ਸ਼ਰਮਾ ਹੋਏ ਆਊਟ
. . .  1 day ago
ਬਾਬਾ ਫਰੀਦ ਮੇਲੇ ਦੀਆਂ 5ਵੇਂ ਦਿਨ ਦੀਆਂ ਝਲਕੀਆਂ
. . .  1 day ago
ਗੁਰੂ ਚਰਨਾ ਵਿਚ ਜਾ ਬਿਰਾਜੇ ਬਾਬਾ ਨਿਰਮਲ ਸਿੰਘ ਚੱਕ ਸਿੰਘਾ
. . .  1 day ago
ਬਠਿੰਡਾ ਜੇਲ੍ਹ 'ਚ ਕੈਦੀ ਗੈਂਗਸਟਰ ਵੱਲੋਂ ਸਹਾਇਕ ਸੁਪਰਡੈਂਟ ਨੂੰ ਪਰਿਵਾਰ ਖ਼ਤਮ ਕਰਨ ਦੀਆਂ ਧਮਕੀਆਂ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : ਭਾਰਤ ਵੱਲੋਂ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਫ਼ੈਸਲਾ
. . .  1 day ago
ਗਹਿਲੇਵਾਲਾ ਰਜਵਾਹੇ ਵਿਚੋਂ ਮਿਲੀ ਕੱਟੀ ਵਢੀ ਲਾਸ਼
. . .  1 day ago
ਹਾਊਡੀ ਮੋਦੀ 'ਚ ਟਰੰਪ 30 ਮਿੰਟ ਤੱਕ ਦੇਣਗੇ ਭਾਸ਼ਣ
. . .  1 day ago
ਹਰਿਆਣਾ ਵਿਧਾਨ ਸਭਾ ਚੋਣਾਂ ਲਈ ਆਪ ਪਾਰਟੀ ਨੇ 22 ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ
. . .  1 day ago
ਬੇਰੁਜ਼ਗਾਰ ਈ.ਟੀ.ਟੀ ਅਧਿਆਪਕਾਂ 'ਤੇ ਪਾਣੀ ਦੀਆਂ ਬੁਛਾੜਾਂ ਮਾਰਨ ਤੇ ਲਾਠੀਚਾਰਜ ਦੀ ਬੇਰੁਜ਼ਗਾਰ ਅਧਿਆਪਕਾਂ ਵਲੋਂ ਨਿਖੇਧੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 31 ਜੇਠ ਸੰਮਤ 550

ਬਰਨਾਲਾ

ਝੋਨੇ ਦੀ ਲਵਾਈ ਨੂੰ ਲੈ ਕੇ ਪ੍ਰਸ਼ਾਸਨ ਅਤੇ ਕਿਸਾਨਾਂ ਦਰਮਿਆਨ ਖਿੱਚੋਤਾਣ ਵਾਲਾ ਹੋਇਆ ਮਾਹੌਲ

ਸ਼ਹਿਣਾ, 12 ਜੂਨ (ਸੁਰੇਸ਼ ਗੋਗੀ)-ਪੰਜਾਬ ਸਰਕਾਰ ਵਲੋਂ 20 ਜੂਨ ਤੋਂ ਪਹਿਲਾਂ ਝੋਨਾ ਲਗਾਉਣ ਦੀਆਂ ਕੀਤੀਆਂ ਹਦਾਇਤਾਂ ਨੂੰ ਨਜ਼ਰਅੰਦਾਜ਼ ਕਰਦਿਆਂ ਕਿਸਾਨ ਜਥੇਬੰਦੀਆਂ ਵਲੋਂ 10 ਜੂਨ ਤੋਂ ਹਰ ਹਾਲ ਵਿਚ ਝੋਨਾ ਲਗਾਏ ਜਾਣ ਦੇ ਸੱਦੇ ਦੀ ਹਮਾਇਤ ਕਰਦਿਆਂ ਸ਼ਹਿਣਾ ਵਿਖੇ ਝੋਨਾ ਲਾ ਰਹੇ ਕਿਸਾਨਾਂ ਨੂੰ ਰੋਕਣ ਆਏ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਝੋਨੇ ਦੀ ਲਵਾਈ ਨੂੰ ਲੈ ਕੇ ਗਰਮਾ ਗਰਮੀ ਵਾਲਾ ਮਾਹੌਲ ਪੈਦਾ ਹੋ ਗਿਆ | ਜਾਣਕਾਰੀ ਅਨੁਸਾਰ ਪੱਖੋਕੇ ਵਾਲੇ ਰਸਤੇ ਤੇ ਕੁਝ ਕਿਸਾਨਾਂ ਵਲੋਂ ਇਕ ਦਿਨ ਪਹਿਲਾਂ ਪਏ ਭਰਵੇਂ ਮੀਂਹ ਦਾ ਲਾਹਾ ਲੈਣ ਲਈ ਅਤੇ ਕਿਸਾਨ ਜਥੇਬੰਦੀਆਂ ਵਲੋਂ 10 ਜੂਨ ਨੂੰ ਝੋਨਾ ਲਾਏ ਜਾਣ ਦੇ ਦਿੱਤੇ ਸੱਦੇ ਤਹਿਤ ਆਪਣੇ ਖੇਤ ਝੋਨਾ ਲਾਇਆ ਜਾ ਰਿਹਾ ਸੀ | ਝੋਨਾ ਲਾਏ ਜਾਣ ਦਾ ਪਤਾ ਚੱਲਦਿਆਂ ਹੀ ਖੇਤੀਬਾੜੀ ਵਿਭਾਗ ਸ਼ਹਿਣਾ ਦੇ ਅਧਿਕਾਰੀ ਪੁਲਿਸ ਫੋਰਸ ਸਮੇਤ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਲਾਏ ਜਾਣ ਤੋਂ ਰੋਕਣ ਲਈ ਪਹੁੰਚੇ | ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਕਿਸਾਨਾਂ ਨੂੰ ਸਰਕਾਰ ਵਲੋਂ ਦਿੱਤੀਆਂ ਹਦਾਇਤਾਂ ਦੀ ਉਲੰਘਣਾ ਕਰਦਿਆਂ ਜਬਰੀ ਝੋਨਾ ਲਾਏ ਜਾਣ ਦੇ ਸਬੰਧ ਵਿਚ ਕਾਰਨ ਦੱਸੋ ਨੋਟਿਸ ਮੌਕੇ 'ਤੇ ਹੀ ਦੇ ਦਿੱਤੇ | ਗੁਰਵਿੰਦਰ ਸਿੰਘ ਏ.ਡੀ.ਓ. ਨੇ ਦੱਸਿਆ ਕਿ ਕਾਰਨ ਦੱਸੋ ਨੋਟਿਸ ਦੇ ਦੋ ਦਿਨ ਉਪਰੰਤ ਪ੍ਰਤੀ ਹੈਕਟੇਅਰ ਕਿਸਾਨਾਂ ਨੂੰ 10 ਹਜ਼ਾਰ ਰੁਪਏ ਜੁਰਮਾਨਾ ਕੀਤਾ ਜਾਵੇਗਾ ਜਾਂ ਲਾਇਆ ਗਿਆ ਝੋਨਾ ਪ੍ਰਸ਼ਾਸਨ ਵਲੋਂ ਵਾਹ ਦਿੱਤਾ ਜਾਵੇਗਾ | ਉਨ੍ਹਾਂ ਇਹ ਵੀ ਕਿਹਾ ਕਿ ਕਿਸਾਨਾਂ ਨੇ ਪ੍ਰਸ਼ਾਸਨ ਦੀਆਂ ਹਦਾਇਤਾਂ ਨੂੰ ਨਜ਼ਰਅੰਦਾਜ਼ ਕਰ ਕੇ ਝੋਨਾ ਲਾਇਆ ਹੈ ਜਿਸ ਕਰ ਕੇ ਜੁਰਮਾਨਾ ਨਾ ਭਰਨ ਦੀ ਸੂਰਤ ਵਿਚ ਝੋਨਾ ਲਾਉਣ ਵਾਲੇ ਕਿਸਾਨਾਂ 'ਤੇ ਪਰਚੇ ਵੀ ਕਰਵਾਏ ਜਾਣਗੇ | ਇਸ ਸਮੇਂ ਝੋਨਾ ਲਾ ਰਹੇ ਕਿਸਾਨ ਦਰਸ਼ਨ ਸਿੰਘ ਪੁੱਤਰ ਜਰਨੈਲ ਸਿੰਘ, ਅਜੈਬ ਸਿੰਘ ਪੁੱਤਰ ਗੁਰਦਿਆਲ ਸਿੰਘ ਅਤੇ ਮੇਜਰ ਸਿੰਘ ਪੁੱਤਰ ਕਰਤਾਰ ਸਿੰਘ ਨੂੰ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵਲੋਂ ਕਾਰਨ ਦੱਸੋ ਨੋਟਿਸ ਮੌਕੇ 'ਤੇ ਹੀ ਦਿੱਤੇ ਜਾਣ ਉਪਰੰਤ ਕਿਸਾਨਾਂ ਦੀ ਹਮਾਇਤ 'ਤੇ ਪਹੁੰਚੇ ਕਿਸਾਨ ਯੂਨੀਅਨ ਪੰਜਾਬ ਦੇ ਮੀਤ ਪ੍ਰਧਾਨ ਬੰਤ ਸਿੰਘ ਗਰੇਵਾਲ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਕਿਸਾਨਾਂ ਨੂੰ ਡਰਾਏ ਧਮਕਾਏ ਜਾਣ ਦੀ ਨਿੰਦਾ ਕਰਦਿਆਂ ਕਿਹਾ ਕਿ ਪ੍ਰਸ਼ਾਸਨ ਦਾ ਨਜਲਾ ਹਮੇਸ਼ਾ ਕਿਸਾਨ ਤੇ ਕਿਉਂ ਡਿਗਦਾ ਹੈ | ਖੇਤੀਬਾੜੀ ਵਿਭਾਗ ਨਕਲੀ ਦਵਾਈਆਂ ਅਤੇ ਨਕਲੀ ਬੀਜ ਵੇਚਣ ਵਾਲਿਆਂ ਤੇ ਕਰਵਾਏ ਕਿਉਂ ਨਹੀਂ ਕਰਦਾ ਜੋ ਕਿਸਾਨ ਨੂੰ ਦੋਵੇਂ ਹੱਥੀਂ ਲੁੱਟ ਰਹੇ ਹਨ | ਉਨ੍ਹਾਂ ਕਿਸਾਨਾਂ ਦੇ ਹੱਕ ਵਿਚ ਡਟ ਕੇ ਪਹਿਰਾ ਦੇਣ ਦੀ ਗੱਲ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਕਿਸੇ ਕਿਸਮ ਦਾ ਜੁਰਮਾਨਾ ਨਹੀਂ ਭਰਨ ਦਿੱਤਾ ਜਾਵੇਗਾ ਅਤੇ ਨਾਂ ਹੀ ਝੋਨੇ ਦੀ ਫ਼ਸਲ ਨੂੰ ਵਾਹੁਣ ਦਿੱਤਾ ਜਾਵੇਗਾ | ਇਸ ਸਮੇਂ ਥਾਣਾ ਮੁਖੀ ਗੌਰਵਵੰਸ਼ ਸਿੰਘ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ |

ਜ਼ਿਲ੍ਹਾ ਮੈਜਿਸਟੇ੍ਰਟ ਨੇ ਜ਼ਿਲ੍ਹੇ ਅੰਦਰ ਦੁੱਧ ਤੋਂ ਖੋਆ/ਪਨੀਰ ਤਿਆਰ ਕਰਨ 'ਤੇ ਲਾਈ ਪਾਬੰਦੀ

ਬਰਨਾਲਾ, 12 ਜੂਨ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਮੈਜਿਸਟਰੇਟ ਬਰਨਾਲਾ ਸ਼੍ਰੀ ਧਰਮ ਪਾਲ ਗੁਪਤਾ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਦੁੱਧ ਦੀ ਘਾਟ ਨਾਲ ਨਜਿੱਠਣ ...

ਪੂਰੀ ਖ਼ਬਰ »

ਪੰਜਾਬ ਸੁਬਾਰਡੀਨੇਟਸ ਸਰਵਿਸਿਜ਼ ਫੈਡਰੇਸ਼ਨ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਰੈਲੀ

ਬਰਨਾਲਾ, 12 ਜੂਨ (ਗੁਰਪ੍ਰੀਤ ਸਿੰਘ ਲਾਡੀ)-ਕੁਲ ਹਿੰਦ ਸਰਕਾਰੀ ਮੁਲਾਜ਼ਮ ਫੈਡਰੇਸ਼ਨ ਦੇ ਸੱਦੇ 'ਤੇ ਪੰਜਾਬ ਸੁਬਾਰਡੀਨੇਟਸ ਸਰਵਿਸਿਜ਼ ਫੈਡਰੇਸ਼ਨ ਜ਼ਿਲ੍ਹਾ ਬਰਨਾਲਾ ਵਲੋਂ ਜ਼ਿਲ੍ਹਾ ਪ੍ਰਧਾਨ ਅਨਿਲ ਕੁਮਾਰ ਅਤੇ ਜਨਰਲ ਸਕੱਤਰ ਹਰਿੰਦਰ ਮੱਲ੍ਹੀਆਂ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਸਰਕਾਰੀ ਡਾਕਟਰ ਨਾਲ ਕੱੁਟਮਾਰ ਕਰਨ ਵਾਲਿਆਂ ਨੂੰ ਪੁਲਿਸ ਨੇ ਕੀਤਾ ਕਾਬੂ

ਬਰਨਾਲਾ, 12 ਜੂਨ (ਰਾਜ ਪਨੇਸਰ)-ਸਿਵਲ ਹਸਪਤਾਲ ਬਰਨਾਲਾ ਵਿਖੇ ਡਿਊਟੀ ਦੌਰਾਨ ਸਰਕਾਰੀ ਡਾਕਟਰ ਪ੍ਰਵੇਸ਼ ਕੁਮਾਰ ਨਾਲ ਕੱੁਟਮਾਰ ਕਰਨ ਵਾਲਿਆਂ ਨੂੰ ਕਾਬੂ ਕਰ ਲਿਆ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐਸ.ਪੀ. (ਡੀ) ਕੁਲਦੀਪ ਸਿੰਘ ਵਿਰਕ ਅਤੇ ਐਸ.ਐਚ.ਓ. ਗੁਰਵੀਰ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ, ਮਾਮਲਾ ਦਰਜ

ਰੂੜੇਕੇ ਕਲਾਂ, 12 ਜੂਨ (ਗੁਰਪ੍ਰੀਤ ਸਿੰਘ ਕਾਹਨੇਕੇ)-ਬਰਨਾਲਾ-ਮਾਨਸਾ ਰੋਡ ਨਜ਼ਦੀਕ ਟਰਾਈਡੈਂਟ ਉਦਯੋਗ ਧੌਲਾ ਡਰੇਨ ਪੁੱਲ 'ਤੇ ਮੋਟਰਸਾਈਕਲ ਸਵਾਰ ਨੌਜਵਾਨ ਦਾ ਕਿਸੇ ਅਣਪਛਾਤੇ ਵਹੀਕਲ ਨਾਲ ਸੜਕ ਹਾਦਸਾ ਵਾਪਰਨ ਕਰ ਕੇ ਮੌਕੇ 'ਤੇ ਹੀ ਮੌਤ ਹੋਣ ਦਾ ਅਤੇ ਅਣਪਛਾਤੇ ਵਹੀਕਲ ...

ਪੂਰੀ ਖ਼ਬਰ »

ਡੀ. ਸੀ. ਵਲੋਂ ਵੱਖ-ਵੱਖ ਵਿਭਾਗਾਂ ਦੇ ਕਾਰਜਾਂ ਦੀ ਸਮੀਖਿਆ ਸਬੰਧੀ ਮੀਟਿੰਗ

ਬਰਨਾਲਾ, 12 ਜੂਨ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ 'ਤੰਦਰੁਸਤ ਪੰਜਾਬ' ਮਿਸ਼ਨ ਅਧੀਨ ਆਮ ਲੋਕਾਂ ਦੀ ਸਿਹਤ ਨਾਲ ਜੁੜੇ ਹਰ ਪਹਿਲੂ 'ਤੇ ਬਰਨਾਲਾ ਜ਼ਿਲ੍ਹੇ ਦੇ ਪ੍ਰਸ਼ਾਸਨ ਵਲੋਂ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ ਅਤੇ ਜ਼ਿਲ੍ਹੇ ਦੇ ...

ਪੂਰੀ ਖ਼ਬਰ »

ਦਫ਼ਤਰੀ ਅਮਲੇ ਦੀ ਘਾਟ ਕਾਰਨ ਜੂਝ ਰਹੀ ਹੈ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ

ਬਰਨਾਲਾ, 12 ਜੂਨ (ਅਸ਼ੋਕ ਭਾਰਤੀ)-ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਲੜਕੇ ਬਰਨਾਲਾ ਦਫ਼ਤਰ ਅਮਲੇ ਦੀ ਘਾਟ ਕਾਰਨ ਜੂਝ ਰਹੀ ਹੈ | ਜਿਸ ਕਾਰਨ ਸਿੱਖਿਆਰਥੀਆਂ ਤੇ ਆਮ ਲੋਕਾਂ ਨੂੰ ਕਾਫ਼ੀ ਮੁਸ਼ਕਲ ਮਹਿਸੂਸ ਹੁੰਦੀ ਹੈ | ਇਹ ਜਾਣਕਾਰੀ ਮਨਿਸਟਰੀਅਲ ਯੂਨੀਅਨ ਬਰਨਾਲਾ ਦੇ ...

ਪੂਰੀ ਖ਼ਬਰ »

27 ਹਜ਼ਾਰ ਦੀ ਜਾਅਲੀ ਕਰੰਸੀ ਸਮੇਤ ਇਕ ਪੁਲਿਸ ਅੜਿੱਕੇ, ਮਾਮਲਾ ਦਰਜ

ਬਰਨਾਲਾ, 12 ਜੂਨ (ਰਾਜ ਪਨੇਸਰ)-ਜ਼ਿਲ੍ਹਾ ਪੁਲਿਸ ਵਲੋਂ ਇਕ ਵਿਅਕਤੀ ਨੂੰ 27 ਹਜ਼ਾਰ ਰੁਪਏ ਦੀ ਜਾਅਲੀ ਕਰੰਸੀ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐਸ.ਪੀ. (ਡੀ) ਕੁਲਦੀਪ ਸਿੰਘ ਵਿਰਕ, ਐਸ.ਐਚ.ਓ. ਗੁਰਵੀਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦੇ ਹੁਕਮਾਂ ਦੀ ਨਿਕਲੀ ਫ਼ੂਕ ਕਿਸਾਨ ਹੋਏ ਬਾਗ਼ੀ ਝੋਨੇ ਦੀ ਲਵਾਈ ਸ਼ੁਰੂ

ਰੂੜੇਕੇ ਕਲਾਂ, 12 ਜੂਨ (ਗੁਰਪ੍ਰੀਤ ਸਿੰਘ ਕਾਹਨੇਕੇ)-ਕਾਂਗਰਸ ਪਾਰਟੀ ਦੀ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਧਰਤੀ ਹੇਠਲੇ ਪਾਣੀ ਦਾ ਪੱਧਰ ਤੇ ਬਿਜਲੀ ਬੱਚਤ ਲਈ ਝੋਨੇ ਦੀ ਲਵਾਈ 20 ਜੂਨ ਤੋਂ ਕਰਨ ਦੇ ਹੁਕਮ ਜਾਰੀ ਕਰਦਿਆਂ ...

ਪੂਰੀ ਖ਼ਬਰ »

ਪੰਜਾਬ ਸਰਕਾਰ ਤੋਂ ਮੁਸਲਿਮ ਭਾਈਚਾਰੇ ਦੀ ਹਰ ਮੰਗ ਨੂੰ ਪੂਰਾ ਕਰਵਾਇਆ ਜਾਵੇਗਾ-ਜੋਸ਼ੀ

ਮਹਿਲ ਕਲਾਂ, 12 ਜੂਨ (ਤਰਸੇਮ ਸਿੰਘ ਚੰਨਣਵਾਲ)-ਪੰਜਾਬ ਪ੍ਰਦੇਸ਼ ਕਾਂਗਰਸ ਪਾਰਟੀ ਦੇ ਸੂਬਾ ਸਕੱਤਰ ਸ੍ਰੀਮਤੀ ਸੁਦੇਸ਼ ਜੋਸ਼ੀ ਨੇ ਅੱਜ ਪਿੰਡ ਹਮੀਦੀ ਵਿਖੇ ਰਮਜ਼ਾਨ ਦੇ ਪਵਿੱਤਰ ਮਹੀਨੇ ਦੀ ਮੁਸਲਿਮ ਭਾਈਚਾਰੇ ਦੇ ਲੋਕਾਂ ਨੂੰ ਵਧਾਈ ਦਿੱਤੀ | ਪਿੰਡ ਹਮੀਦੀ ਵਿਖੇ 25 ਵਾਂ ...

ਪੂਰੀ ਖ਼ਬਰ »

ਮਾਰਕੀਟ ਕਮੇਟੀਆਂ ਦੇ ਪ੍ਰਬੰਧਕ ਦਾ ਕੰਮ ਪੰਜਾਬ ਮੰਡੀ ਬੋਰਡ ਨੰੂ ਦੇਣ ਨਾਲ ਮਾਰਕੀਟ ਕਰਮਚਾਰੀਆਂ 'ਚ ਭਾਰੀ ਰੋਸ

ਮਹਿਲ ਕਲਾਂ, 12 ਜੂਨ (ਤਰਸੇਮ ਸਿੰਘ ਚੰਨਣਵਾਲ)-ਪੰਜਾਬ ਸਰਕਾਰ ਵਲੋਂ ਪੰਜਾਬ ਭਰ ਦੀਆਂ 153 ਮਾਰਕੀਟ ਕਮੇਟੀਆਂ ਦੇ ਪ੍ਰਬੰਧਕ ਦਾ ਕੰਮ ਐਸ.ਡੀ.ਐਮ. ਤੋਂ ਖੋਹ ਕੇ ਜੁਆਇੰਟ ਡਾਇਰੈਕਟਰ ਪ੍ਰਸ਼ਾਸਨ ਪੰਜਾਬ ਮੰਡੀ ਬੋਰਡ ਨੰੂ ਦੇਣ ਨਾਲ ਪੰਜਾਬ ਦੀਆਂ ਸਮੂਹ ਮਾਰਕੀਟ ਕਮੇਟੀਆਂ ਵਿਚ ...

ਪੂਰੀ ਖ਼ਬਰ »

ਅਵਤਾਰ ਸਿੰਘ ਧਾਲੀਵਾਲ ਨੂੰ ਰਾਜਨੀਤਿਕ ਅਤੇ ਧਾਰਮਿਕ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ

ਮਹਿਲ ਕਲਾਂ, 12 ਜੂਨ (ਤਰਸੇਮ ਸਿੰਘ ਚੰਨਣਵਾਲ)-ਬੀਤੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਅਵਤਾਰ ਸਿੰਘ ਧਾਲੀਵਾਲ ਨਮਿੱਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਪਿੰਡ ਛੀਨੀਵਾਲ ਕਲਾਂ ਵਿਖੇ ਹੋਇਆ | ਇਸ ਸਮੇਂ ਭਾਈ ਸੁਖਮਨਦੀਪ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵਲੋਂ ਦੂਜੇ ਦਿਨ ਵੀ ਧਰਨਾ ਜਾਰੀ

ਬਰਨਾਲਾ, 12 ਜੂਨ (ਅਸ਼ੋਕ ਭਾਰਤੀ)-ਭਾਰਤੀ ਕਿਸਾਨ ਯੂਨੀਅਨ (ਏਕਤਾ) ਉਗਰਾਹਾਂ ਦੀ ਜ਼ਿਲ੍ਹਾ ਇਕਾਈ ਬਰਨਾਲਾ ਵਲੋਂ ਖੇਤੀ ਸੈਕਟਰ ਲਈ 16 ਘੰਟੇ ਨਿਰਵਿਘਨ ਬਿਜਲੀ ਸਪਲਾਈ ਲੈਣ ਲਈ ਪਾਵਰਕਾਮ ਦਫ਼ਤਰ ਬਰਨਾਲਾ ਵਿਖੇ ਦੂਜੇ ਦਿਨ ਧਰਨਾ ਦੇ ਕੇ ਪੰਜਾਬ ਸਰਕਾਰ ਿਖ਼ਲਾਫ਼ ...

ਪੂਰੀ ਖ਼ਬਰ »

ਮਾਨਵ ਰਹਿਤ ਫਾਟਕਾਂ 'ਤੇ ਕੰਮ ਕਰਦੇ ਨੌਜਵਾਨਾਂ ਨੇ ਕੀਤਾ ਰੋਸ ਜ਼ਾਹਰ

ਤਪਾ ਮੰਡੀ, 12 ਜੂਨ (ਵਿਜੇ ਸ਼ਰਮਾ)-ਰੇਲਵੇ ਵਿਭਾਗ 'ਚ ਠੇਕੇਦਾਰ ਵਲੋਂ ਰੱਖੇ ਮਾਨਵ ਰਹਿਤ ਫਾਟਕਾਂ 'ਤੇ ਨੌਜਵਾਨਾਂ ਨੇ ਆਪਣੀਆਂ ਹੱਕੀ ਮੰਗਾਂ ਲਈ ਰੋਸ ਜ਼ਾਹਰ ਕਰਦਿਆਂ ਬਲਵਿੰਦਰ ਸਿੰਘ, ਗਗਨਦੀਪ ਸਿੰਘ ਅਤੇ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਮਾਨਵ ਰਹਿਤ ਫਾਟਕਾਂ 'ਤੇ ...

ਪੂਰੀ ਖ਼ਬਰ »

ਨਵ-ਨਿਯੁਕਤ ਸਰਕਲ ਪ੍ਰਧਾਨ ਗੁਰਵਿੰਦਰ ਸਿੰਘ ਗੋਰਾ ਦਾ ਪਿੰਡ ਦੀਪਗੜ੍ਹ 'ਚ ਸਨਮਾਨ

ਭਦੌੜ, 12 ਜੂਨ (ਰਜਿੰਦਰ ਬੱਤਾ, ਵਿਨੋਦ ਕਲਸੀ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਦਿਹਾਤੀ ਪ੍ਰਧਾਨ ਕੁਲਵੰਤ ਸਿੰਘ ਕੀਤੂ ਅਤੇ ਹਲਕਾ ਇੰਚਾਰਜ ਸਤਨਾਮ ਸਿੰਘ ਰਾਹੀਂ ਦੁਆਰਾ ਕੀਤੀਆਂ ਗਈਆਂ ਨਿਯੁਕਤੀਆਂ ...

ਪੂਰੀ ਖ਼ਬਰ »

ਬਹੁਜਨ ਸਮਾਜ ਪਾਰਟੀ ਦੀ ਹਲਕਾ ਪੱਧਰੀ ਮੀਟਿੰਗ

ਭਦੌੜ, 12 ਜੂਨ (ਰਜਿੰਦਰ ਬੱਤਾ, ਵਿਨੋਦ ਕਲਸੀ)-ਬਹੁਜਨ ਸਮਾਜ ਪਾਰਟੀ ਹਲਕਾ ਭਦੌੜ ਦੇ 7 ਸੈਕਟਰਾਂ ਦੀ ਮੀਟਿੰਗ ਸਥਾਨਕ ਨਾਨਕਸਰ ਦੀ ਗੁਰੂ ਰਵਿਦਾਸ ਧਰਮਸ਼ਾਲਾ ਵਿਚ ਹਲਕੇ ਦੇ ਪ੍ਰਧਾਨ ਜਗਰੂਪ ਸਿੰਘ ਖ਼ਾਲਸਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਜ਼ੋਨ ਇੰਚਾਰਜ ਦਰਸ਼ਨ ਸਿੰਘ ...

ਪੂਰੀ ਖ਼ਬਰ »

ਕੌਮਾਂਤਰੀ ਖਿਡਾਰੀ ਦਮਨੀਤ ਸਿੰਘ ਮਾਨ ਦਾ ਬਰਨਾਲਾ ਪਹੁੰਚਣ 'ਤੇ ਭਰਵਾਂ ਸਵਾਗਤ

ਬਰਨਾਲਾ, 12 ਜੂਨ (ਅਸ਼ੋਕ ਭਾਰਤੀ, ਰਾਜ ਪਨੇਸਰ)-ਜਪਾਨ ਵਿਖੇ ਹੋਈ ਜੂਨੀਅਰ ਅਥਲੈਟਿਕਸ ਚੈਂਪੀਅਨਸ਼ਿਪ ਵਿਚੋਂ ਹੈਮਰ ਥ੍ਰੋ ਦੇ ਮੁਕਾਬਲੇ ਵਿਚੋਂ ਚਾਂਦੀ ਦਾ ਤਮਗ਼ਾ ਜਿੱਤਣ ਵਾਲੇ ਬਰਨਾਲਾ ਦੇ ਕੌਮਾਂਤਰੀ ਖਿਡਾਰੀ ਦਮਨੀਤ ਸਿੰਘ ਮਾਨ ਤੇ ਉਨ੍ਹਾਂ ਦੇ ਕੋਚ ਡਾ: ਸੁਖਰਾਜ ...

ਪੂਰੀ ਖ਼ਬਰ »

ਜਥੇਬੰਦਕ ਢਾਂਚੇ ਵਿਚ ਮਿਹਨਤੀ ਤੇ ਟਕਸਾਲੀ ਆਗੂਆਂ ਨੂੰ ਬਣਦਾ ਮਾਣ ਸਤਿਕਾਰ ਦਿੱਤਾ-ਕੀਤੂ

ਮਹਿਲ ਕਲਾਂ, 12 ਜੂਨ (ਅਵਤਾਰ ਸਿੰਘ ਅਣਖੀ)-ਸ਼੍ਰੋਮਣੀ ਅਕਾਲੀ ਦਲ ਵਲੋਂ ਜ਼ਿਲ੍ਹਾ ਬਰਨਾਲਾ ਦੇ ਐਲਾਨੇ ਗਏ ਜਥੇਬੰਦਕ ਢਾਂਚੇ 'ਚ ਮਿਹਨਤੀ ਵਰਕਰਾਂ ਅਤੇ ਟਕਸਾਲੀ ਆਗੂਆਂ ਨੂੰ ਢੁਕਵਾਂ ਮਾਣ ਸਤਿਕਾਰ ਦਿੱਤਾ ਗਿਆ ਹੈ | ਜਿਸ ਨਾਲ ਵਰਕਰਾਂ ਦਾ ਮਨੋਬਲ ਹੋਰ ਉੱਚਾ ਹੋਇਆ ਹੈ | ਇਹ ...

ਪੂਰੀ ਖ਼ਬਰ »

ਟਰੱਕ ਆਪ੍ਰੇਟਰਾਂ ਦੀਆਂ ਰਹਿੰਦੀਆਂ ਅਦਾਇਗੀਆਂ 15 ਦਿਨਾਂ ਦੇ ਅੰਦਰ ਦਿੱਤੀਆਂ ਜਾਣਗੀਆਂ-ਪ੍ਰਧਾਨ ਮਾਣਕ

ਧਨੌਲਾ, 12 ਜੂਨ (ਚੰਗਾਲ)-ਟਰੱਕ ਆਪ੍ਰੇਟਰਾਂ ਦੇ ਝੋਨੇ ਦੇ ਸੀਜ਼ਨ ਦੀਆਂ ਬਕਾਇਆ ਰਹਿੰਦੀਆਂ ਅਦਾਇਗੀਆਂ ਟਰੱਕ ਆਪ੍ਰੇਟਰਾਂ ਨੂੰ ਇਸ ਮਹੀਨੇ ਦੇ ਅੰਦਰ-ਅੰਦਰ ਦੇ ਦਿੱਤੀਆਂ ਜਾਣਗੀਆਂ | ਟਰੱਕ ਆਪ੍ਰੇਟਰਾਂ ਦੀਆਂ ਰਹਿੰਦੀਆਂ ਅਦਾਇਗੀਆਂ ਨੂੰ ਲੈ ਕੇ ਕੁਝ ਵਿਅਕਤੀਆਂ ਵਲੋਂ ...

ਪੂਰੀ ਖ਼ਬਰ »

ਡੇਰਾ ਸ਼ਰਧਾਲੂਆਂ ਨਾਲ ਹੋ ਰਹੀਆਂ ਜ਼ਿਆਦਤੀਆਂ ਤਹਿਤ ਡੀ.ਸੀ. ਨੂੰ ਮੰਗ-ਪੱਤਰ

ਬਰਨਾਲਾ, 12 ਜੂਨ (ਅਸ਼ੋਕ ਭਾਰਤੀ)-ਡੇਰਾ ਸ਼ਰਧਾਲੂਆਂ ਨਾਲ ਹੋ ਰਹੀਆਂ ਜ਼ਿਆਦਤੀਆਂ ਨੂੰ ਰੋਕਣ ਦੀ ਮੰਗ ਨੂੰ ਲੈ ਕੇ ਬਰਨਾਲਾ-ਧਨੌਲਾ ਬਲਾਕ ਦੇ ਸਮੂਹ ਜਿੰਮੇਵਾਰਾਂ ਵਲੋਂ ਡਿਪਟੀ ਕਮਿਸ਼ਨ ਬਰਨਾਲਾ ਨੂੰ ਮਾਣਯੋਗ ਰਾਜਪਾਲ, ਮੁੱਖ ਮੰਤਰੀ ਤੇ ਡੀ.ਜੀ.ਪੀ. ਦੇ ਨਾਂਅ ਮੰਗ ...

ਪੂਰੀ ਖ਼ਬਰ »

ਤੇਜ਼ ਹਨੇਰੀ 'ਚ ਉਡ ਕੇ ਆਈ ਪੱਤੀ ਨੇ ਮੱਝ ਦਾ ਗਲ ਵੱਢਿਆ

ਧਨੌਲਾ, 12 ਜੂਨ (ਜਤਿੰਦਰ ਸਿੰਘ ਧਨੌਲਾ)-ਅੱਜ ਸ਼ਾਮੀਂ 7 ਵਜੇ ਦੇ ਕਰੀਬ ਆਈ ਤੇਜ਼ ਹਨੇਰੀ ਅਤੇ ਵਰਖਾ ਨੇ ਪਿੰਡ ਉਪਲੀ ਵਿਚ ਤਬਾਹੀ ਮਚਾ ਦਿੱਤੀ | ਤੇਜ਼ ਹਨੇਰੀ ਨੇ ਕਈ ਘਰਾਂ ਦੀਆਂ ਕੰਧਾਂ ਢਾਹ ਦਿੱਤੀਆਂ ਅਤੇ ਦਰਖੱਤਾਂ ਤੇ ਬਿਜਲੀ ਦੇ ਖੰਭਿਆਂ ਦਾ ਭਾਰੀ ਨੁਕਸਾਨ ਕਰ ਦਿੱਤਾ | ...

ਪੂਰੀ ਖ਼ਬਰ »

ਪਾਵਰਕਾਮ ਦੀ ਇਮਾਰਤ ਵੱਲ ਕਿਸੇ ਵੀ ਸਰਕਾਰ ਅਤੇ ਮੱੁਖ ਦਫ਼ਤਰ ਨੇ ਨਹੀਂ ਦਿੱਤਾ ਧਿਆਨ

ਵਿਜੇ ਸ਼ਰਮਾ ਤਪਾ ਮੰਡੀ, 12 ਜੂਨ-ਬਰਨਾਲਾ ਸ਼ਹਿਰ ਨੂੰ ਜ਼ਿਲ੍ਹਾ ਅਤੇ ਤਪਾ ਮੰਡੀ ਨੂੰ ਤਹਿਸੀਲ ਬਣੇ ਨੂੰ ਕਈ ਸਾਲ ਬੀਤ ਗਏ ਹਨ, ਪਰ ਤਪਾ ਮੰਡੀ ਦੇ ਲੋਕਾਂ ਨੂੰ ਆਪਣੇ ਕੰਮਕਾਜ ਕਰਵਾਉਣ ਲਈ ਅੱਜ ਵੀ ਬਰਨਾਲਾ ਵਿਖੇ ਹੀ ਜਾਣਾ ਪੈਂਦਾ ਹੈ ਕਿਉਂਕਿ ਸ਼ਹਿਰ ਅੰਦਰ ਅਜੇ ਵੀ ...

ਪੂਰੀ ਖ਼ਬਰ »

ਬਾਬਾ ਦਲੇਰ ਸਿੰਘ ਖ਼ਾਲਸਾ ਨੇ ਬਰਗਾੜੀ ਪਹੁੰਚ ਕੇ ਸੰਘਰਸ਼ ਦੀ ਹਮਾਇਤ ਕੀਤੀ

ਫ਼ਰੀਦਕੋਟ, 12 ਜੂਨ (ਜਸਵੰਤ ਸਿੰਘ ਪੁਰਬਾ)-ਬੁਰਜ ਜਵਾਹਰ ਸਿੰਘ ਵਾਲਾ ਤੋਂ ਚੋਰੀ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ, ਬੇਅਦਬੀ ਦੀ ਘਟਨਾਵਾਂ ਕਰਨ ਵਾਲੇ ਦੋਸ਼ੀਆਂ ਨੂੰ ਜਲਦ ਗਿ੍ਫ਼ਤਾਰ ਕਰਨ, ਬੰਦੀ ਸਿੰਘਾਂ ਦੀ ਰਿਹਾਈ ਅਤੇ ਜਾਪ ਕਰਦੀਆਂ ਸਿੱਖ ਸੰਗਤਾਂ ...

ਪੂਰੀ ਖ਼ਬਰ »

ਓਵਰ ਸੈਵਨ ਸੀਜ਼ ਭਦੌੜ ਦੀ ਵਿਦਿਆਰਥਣ ਨੇ 7.5 ਬੈਂਡ ਕੀਤੇ ਹਾਸਲ

ਭਦੌੜ, 12 ਜੂਨ (ਰਜਿੰਦਰ ਬੱਤਾ, ਵਿਨੋਦ ਕਲਸੀ)-ਕਸਬਾ ਭਦੌੜ ਵਿਖੇ ਚੱਲ ਰਹੇ ਓਵਰ ਸੈਵਨ ਸੀਜ਼ ਸੈਂਟਰ ਭਦੌੜ ਦੇ ਵਿਦਿਆਰਥੀ ਆਏ ਦਿਨ ਆਈਲਟਸ 'ਚ ਚੰਗੇ ਬੈਂਡ ਪ੍ਰਾਪਤ ਕਰ ਕੇ ਵਿਦੇਸ਼ ਜਾਣ ਦਾ ਸੁਪਨਾ ਪੂਰਾ ਕਰ ਰਹੇ ਹਨ | ਡਾਇਰੈਕਟਰ ਮੋਹਿਤਪਾਲ ਸਿੰਘ ਧਾਲੀਵਾਲ ਨੇ ਦੱਸਿਆ ...

ਪੂਰੀ ਖ਼ਬਰ »

ਮਾਨਸਿਕ ਪ੍ਰੇਸ਼ਾਨੀ ਕਾਰਨ ਮਜ਼ਦੂਰ ਨੇ ਕੀਤੀ ਖ਼ੁਦਕੁਸ਼ੀ

ਮਹਿਲ ਕਲਾਂ, 12 ਜੂਨ (ਅਵਤਾਰ ਸਿੰਘ ਅਣਖੀ, ਤਰਸੇਮ ਸਿੰਘ ਚੰਨਣਵਾਲ)-ਪਿੰਡ ਗੰਗੋਹਰ ਦੇ ਇਕ ਮਜ਼ਦੂਰ ਵਲੋਂ ਮਾਨਸਿਕ ਪਰੇਸ਼ਾਨੀ ਕਾਰਨ ਖ਼ੁਦਕੁਸ਼ੀ ਕਰਨ ਦਾ ਪਤਾ ਲੱਗਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਮਜ਼ਦੂਰ ਜੀਵਨ ਸਿੰਘ (35) ਪੁੱਤਰ ਸੁਰਜੀਤ ਸਿੰਘ ਵਾਸੀ ਗੰਗੋਹਰ ...

ਪੂਰੀ ਖ਼ਬਰ »

ਗਜ਼ਟਿਡ ਐਾਡ ਨਾਨ ਗਜ਼ਟਿਡ ਐਸ.ਸੀ. ਬੀ.ਸੀ. ਮੁਲਾਜ਼ਮਾਂ ਵਲੋਂ ਰੋਸ ਪ੍ਰਦਰਸ਼ਨ

ਬਰਨਾਲਾ, 12 ਜੂਨ (ਗੁਰਪ੍ਰੀਤ ਸਿੰਘ ਲਾਡੀ)-ਗਜ਼ਟਿਡ ਐਾਡ ਨਾਨ ਗਜ਼ਟਿਡ ਐਸ.ਸੀ. ਬੀ.ਸੀ. ਇੰਪਲਾਈਜ਼ ਵੈਲਫੇਅਰ ਫੈਡਰੇਸ਼ਨ ਪੰਜਾਬ ਵਲਾੋ ਪੰਜਾਬ ਭਰ ਵਿਚ ਸਰਕਾਰ ਵਿਰੁੱਧ ਕੀਤੇ ਜਾਣ ਵਾਲੇ ਰੋਸ ਪ੍ਰਦਰਸ਼ਨਾਂ ਦੀ ਕੜੀ ਤਹਿਤ ਅੱਜ ਜ਼ਿਲ੍ਹਾ ਇਕਾਈ ਬਰਨਾਲਾ ਵਲੋਂ ਪ੍ਰਧਾਨ ...

ਪੂਰੀ ਖ਼ਬਰ »

ਰਜਨੀਸ਼ ਕੁਮਾਰ ਨੇ ਮਾਰਕੀਟ ਕਮੇਟੀ ਦੇ ਸਕੱਤਰ ਵਜੋਂ ਸੰਭਾਲਿਆ ਅਹੁਦਾ

ਤਪਾ ਮੰਡੀ, 12 ਜੂਨ (ਵਿਜੇ ਸ਼ਰਮਾ, ਪ੍ਰਵੀਨ ਗਰਗ)-ਸਥਾਨਕ ਮਾਰਕੀਟ ਕਮੇਟੀ ਦੇ ਦਫ਼ਤਰ 'ਚ ਨਵੇਂ ਆਏ ਸਕੱਤਰ ਰਜਨੀਸ਼ ਕੁਮਾਰ ਨੇ ਆਪਣਾ ਅਹੁਦਾ ਸੰਭਾਲ ਕੇ ਕੰਮਕਾਰ ਕਰਨਾ ਸ਼ੁਰੂ ਕਰ ਦਿੱਤਾ ਗਿਆ ਹੈ | ਉਨ੍ਹਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਾਰਕੀਟ ਕਮੇਟੀ ਅਧੀਨ ...

ਪੂਰੀ ਖ਼ਬਰ »

ਪਿੰਡ ਸੱਦੋਵਾਲ ਵਿਖੇ ਨਿਕਾਸੀ ਨਾਲੇ ਕਾਰਨ ਭਾਈਚਾਰਕ ਸਾਂਝ ਟੱੁਟਣ ਦਾ ਡਰ ਬਣਿਆ

ਟੱਲੇਵਾਲ, 12 ਜੂਨ (ਸੋਨੀ ਚੀਮਾ)-ਪਿੰਡ ਸੱਦੋਵਾਲ ਵਿਖੇ ਦਿਹਾਤੀ ਮਜ਼ਦੂਰ ਸਭਾ ਦੇ ਸੱਦੇ 'ਤੇ ਬਾਬਾ ਜੀਵਨ ਸਿੰਘ ਜੀ ਦੇ ਗੁਰਦੁਆਰਾ ਸਾਹਿਬ ਦੇ ਪੰਡਾਲ ਵਿਚ ਮਜ਼ਦੂਰਾਂ ਦੀ ਭਰਵੀਂ ਮੀਟਿੰਗ ਹੋਈ | ਜਿਸ ਵਿਚ ਜਥੇਬੰਦੀ ਦੇ ਜ਼ਿਲ੍ਹਾ ਜਨਰਲ ਸਕੱਤਰ ਭੋਲਾ ਸਿੰਘ ਕਲਾਲ ਮਾਜਰਾ ...

ਪੂਰੀ ਖ਼ਬਰ »

ਪਿੰਡ ਖੁੱਡੀ ਖ਼ੁਰਦ ਵਿਖੇ ਦਿਨ-ਦਿਹਾੜੇ ਹੋਏ ਫਾਇਰ

ਹੰਡਿਆਇਆ, 12 ਜੂਨ (ਗੁਰਜੀਤ ਸਿੰਘ ਖੁੱਡੀ)-ਹੰਡਿਆਇਆ ਦੇ ਨੇੜਲੇ ਪਿੰਡ ਖੁੱਡੀ ਖ਼ੁਰਦ ਵਿਖੇ ਪੁਲਿਸ ਵਲੋਂ ਜੈਨ ਕਾਰ ਵਿਚ ਸਵਾਰ ਪੰਜ ਵਿਅਕਤੀ ਵਲੋਂ ਫਾਇਰ ਕਰਨ ਦੇ ਮਾਮਲੇ ਵਿਚ ਤਿੰਨ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਅਤੇ ਦੋ ਜਣੇ ਫ਼ਰਾਰ ਹੋ ਗਏ | ਪ੍ਰਾਪਤ ਕੀਤੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX