ਤਾਜਾ ਖ਼ਬਰਾਂ


ਸੀ.ਬੀ.ਆਈ ਵੱਲੋਂ ਸਾਂਈ ਦੇ ਠਿਕਾਣਿਆਂ 'ਤੇ ਛਾਪੇਮਾਰੀ
. . .  1 day ago
ਨਵੀਂ ਦਿੱਲੀ, 17 ਜਨਵਰੀ - ਸੀ.ਬੀ.ਆਈ ਵੱਲੋਂ ਰਿਸ਼ਵਤ ਦੇ ਮਾਮਲੇ 'ਚ ਸਪੋਰਟਸ ਅਥਾਰਿਟੀ ਆਫ਼ ਇੰਡੀਆ (ਸਾਈ) ਦੇ ਠਿਕਾਣਿਆਂ 'ਤੇ ਛਾਪੇਮਾਰੀ ਕੀਤੀ ਗਈ ਹੈ।
ਨਵੇਂ ਸਰਪੰਚਾਂ ਨੂੰ ਗਰਾਮ ਪੰਚਾਇਤਾਂ ਦਾ ਰਿਕਾਰਡ 21 ਤੱਕ ਦੇਣ ਦੇ ਹੁਕਮ
. . .  1 day ago
ਖਮਾਣੋਂ ,17 ਜਨਵਰੀ {ਮਨਮੋਹਣ ਸਿੰਘ ਕਲੇਰ}- ਰਾਜ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ {ਚੋਣ ਸ਼ਾਖਾ} ਵੱਲੋਂ ਰਾਜ ਸਮੂਹ ਜ਼ਿਲ੍ਹਾ ਵਿਕਾਸ ਅਫ਼ਸਰਾਂ ਅਤੇ ਬਲਾਕ ਵਿਕਾਸ ਅਫ਼ਸਰਾਂ ਨੂੰ ਇਕ ਪੱਤਰ ਜਾਰੀ ਕਰਦੇ ਹੋਏ ਮੌਜੂਦਾ ...
ਕੈਬਨਿਟ ਦੀ ਨਿਯੁਕਤ ਕਮੇਟੀ ਨੇ ਘਟਾਇਆ ਰਾਕੇਸ਼ ਅਸਥਾਨਾ ਸਮੇਤ 4 ਅਫਸਰਾਂ ਦਾ ਕਾਰਜਕਾਲ
. . .  1 day ago
ਨਵੀਂ ਦਿੱਲੀ, 17 ਜਨਵਰੀ - ਸੀ.ਬੀ.ਆਈ ਦੇ ਵਿਸ਼ੇਸ਼ ਨਿਰਦੇਸ਼ਕ ਰਾਕੇਸ਼ ਅਸਥਾਨਾ ਅਤੇ ਤਿੰਨ ਹੋਰ ਸੀ.ਬੀ.ਆਈ ਅਫਸਰਾਂ ਦਾ ਕਾਰਜਕਾਲ ਕੇਂਦਰੀ ਕੈਬਨਿਟ ਦੀ ਨਿਯੁਕਤ ਕਮੇਟੀ ਵੱਲੋਂ...
ਸੱਚ ਦੀ ਜਿੱਤ ਹੋਈ ਹੈ - ਅੰਸ਼ੁਲ ਛਤਰਪਤੀ
. . .  1 day ago
ਪੰਚਕੂਲਾ, 17 ਜਨਵਰੀ - ਪੱਤਰਕਾਰ ਰਾਮਚੰਦਰ ਛਤਰਪਤੀ ਹੱਤਿਆ ਮਾਮਲੇ 'ਚ ਡੇਰਾ ਸਿਰਸਾ ਪ੍ਰਮੁੱਖ ਗੁਰਮੀਤ ਰਾਮ ਰਹੀਮ ਸਮੇਤ ਚਾਰ ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਏ...
ਸੈਰ ਸਪਾਟਾ ਵਿਭਾਗ ਨੇ 7.90 ਕਰੋੜ ਦੀ ਲਾਗਤ ਨਾਲ ਛੱਤਬੀੜ ਦੀ ਕੀਤੀ ਕਾਇਆ ਕਲਪ - ਸਿੱਧੂ
. . .  1 day ago
ਜ਼ੀਰਕਪੁਰ, 17 ਜਨਵਰੀ (ਹਰਦੀਪ ਸਿੰਘ ਹੈਪੀ ਪੰਡਵਾਲਾ) - ਪੰਜਾਬ ਵਿੱਚ ਜੰਗਲੀ ਜੀਵ ਸੈਲਾਨੀਆਂ ਦੀ ਗਿਣਤੀ ਨੂੰ ਵਧਾਉਣ ਲਈ ਪੰਜਾਬ ਹੈਰੀਟੇਜ ਐਂਡ ਟੂਰਿਜ਼ਮ ਪ੍ਰਮੋਸ਼ਨ ਬੋਰਡ ਵੱਲੋਂ ਛੱਤਬੀੜ...
ਛਤਰਪਤੀ ਹੱਤਿਆ ਮਾਮਲੇ 'ਚ ਰਾਮ ਰਹੀਮ ਨੂੰ ਉਮਰ ਕੈਦ ਦੀ ਸਜ਼ਾ
. . .  1 day ago
ਪੰਚਕੂਲਾ, 17 ਜਨਵਰੀ (ਰਾਮ ਸਿੰਘ ਬਰਾੜ) - ਪੱਤਰਕਾਰ ਰਾਮਚੰਦਰ ਛਤਰਪਤੀ ਹੱਤਿਆ ਮਾਮਲੇ 'ਚ ਸੀ.ਬੀ.ਆਈ ਦੀ ਵਿਸ਼ੇਸ਼ ਅਦਾਲਤ ਨੇ ਡੇਰਾ ਸੱਚਾ ਸੌਦਾ ਪ੍ਰਮੁੱਖ ਗੁਰਮੀਤ ਰਾਮ ਰਹੀਮ...
ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਤੀਸਰਾ ਇੱਕ ਦਿਨਾਂ ਮੈਚ ਕੱਲ੍ਹ
. . .  1 day ago
ਮੈਲਬੌਰਨ, 17 ਜਨਵਰੀ - ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਤੀਸਰਾ ਅਤੇ ਆਖ਼ਰੀ ਇੱਕ ਦਿਨਾਂ ਮੈਚ 18 ਜਨਵਰੀ ਨੂੰ ਮੈਲਬੌਰਨ 'ਚ ਖੇਡਿਆ ਜਾਵੇਗਾ। ਦੋਵੇਂ ਟੀਮਾਂ 1-1 ਮੈਚ ਜਿੱਤ...
ਮਹਿਲਾ ਕ੍ਰਿਕਟ : ਬੀ.ਸੀ.ਸੀ.ਆਈ ਵੱਲੋਂ ਇੰਗਲੈਂਡ ਖ਼ਿਲਾਫ਼ ਘਰੇਲੂ ਲੜੀ ਲਈ ਪ੍ਰੋਗਰਾਮ ਦਾ ਐਲਾਨ
. . .  1 day ago
ਮੁੰਬਈ, 17 ਜਨਵਰੀ - ਬੀ.ਸੀ.ਸੀ.ਆਈ ਨੇ ਇੰਗਲੈਂਡ ਖ਼ਿਲਾਫ਼ ਘਰੇਲੂ ਲੜੀ ਲਈ ਪ੍ਰੋਗਰਾਮ ਦਾ ਐਲਾਨ ਕਰ ਦਿੱਤਾ ਹੈ। ਇਸ ਲੜੀ ਤਹਿਤ ਭਾਰਤੀ ਮਹਿਲਾ ਕ੍ਰਿਕਟ ਟੀਮ ਅਤੇ ਇੰਗਲੈਂਡ...
ਸੋਸ਼ਲ ਮੀਡੀਆ 'ਤੇ ਆਮ ਚੋਣਾਂ ਦੀ ਫ਼ਰਜ਼ੀ ਤਾਰੀਖ਼ ਜਾਰੀ ਕਰਨ ਵਾਲਿਆ ਖ਼ਿਲਾਫ਼ ਕਾਰਵਾਈ ਹੋਵੇ - ਚੋਣ ਕਮਿਸ਼ਨ
. . .  1 day ago
ਨਵੀਂ ਦਿੱਲੀ, 10 ਜਨਵਰੀ - ਚੋਣ ਕਮਿਸ਼ਨ ਨੇ ਦਿੱਲੀ ਦੇ ਚੋਣ ਅਧਿਕਾਰੀ ਨੂੰ ਸੋਸ਼ਲ ਮੀਡੀਆ 'ਤੇ ਆਮ ਚੋਣਾਂ ਦੀ ਫ਼ਰਜ਼ੀ ਤਾਰੀਖ਼ ਜਾਰੀ ਕਰਨ ਵਾਲਿਆ ਖ਼ਿਲਾਫ਼ ਕਾਰਵਾਈ...
ਬੱਚਿਆ ਨਾਲ ਕਥਿਤ ਸ਼ੋਸ਼ਣ ਨੂੰ ਲੈ ਕੇ ਸੀ.ਬੀ.ਆਈ ਵੱਲੋਂ ਐੱਫ.ਆਈ.ਆਰ ਦਰਜ
. . .  1 day ago
ਪਟਨਾ, 17 ਜਨਵਰੀ - ਬਿਹਾਰ ਦੇ ਸ਼ੈਲਟਰ ਹੋਮ 'ਚ ਬੱਚਿਆ ਨਾਲ ਕਥਿਤ ਸ਼ੋਸ਼ਣ ਨੂੰ ਲੈ ਕੇ ਸੀ.ਬੀ.ਆਈ ਨੇ 8 ਐੱਫ.ਆਈ.ਆਰ ਦਰਜ ਕੀਤੀਆਂ...
ਸਾਬਕਾ ਸੈਨਾ ਮੁਖੀ ਜਨਰਲ ਜੇ.ਜੇ ਸਿੰਘ ਪੰਜਾਬ ਮੰਚ 'ਚ ਹੋਏ ਸ਼ਾਮਲ
. . .  1 day ago
ਪਟਿਆਲਾ, 17 ਜਨਵਰੀ (ਅਮਰਬੀਰ ਸਿੰਘ ਆਹਲੂਵਾਲੀਆ)- ਸਾਬਕਾ ਸੈਨਾ ਮੁਖੀ ਜਨਰਲ ਜੇ.ਜੇ ਸਿੰਘ ਪੰਜਾਬ ਮੰਚ 'ਚ ਸ਼ਾਮਲ ਹੋ ਗਏ ਹਨ। ਜਾਣਕਾਰੀ ਦੇ ਲਈ ਦੱਸ ਦੇਈਏ ਕਿ ਉਹ ਪਟਿਆਲਾ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਵਿਧਾਨ ਸਭਾ ਸੀਟ ਤੋਂ ਕੈਪਟਨ .....
ਲੋਕ ਵਿਦੇਸ਼ਾਂ ਤੋਂ ਇਲਾਜ ਲਈ ਆਉਂਦੇ ਨੇ ਗੁਜਰਾਤ - ਪ੍ਰਧਾਨ ਮੰਤਰੀ
. . .  1 day ago
ਅਹਿਮਦਾਬਾਦ, 17 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਜਰਾਤ ਦੇ ਅਹਿਮਦਾਬਾਦ ਵਿਖੇ ਸਰਦਾਰ ਵੱਲਭ ਭਾਈ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ ਐਂਡ ਰਿਸਰਚ...
ਆਸੀਆ ਅੰਦ੍ਰਾਬੀ ਨੂੰ ਐਨ.ਆਈ.ਏ ਅਦਾਲਤ 'ਚ ਕੀਤਾ ਗਿਆ ਪੇਸ਼
. . .  1 day ago
ਨਵੀਂ ਦਿੱਲੀ, 17 ਜਨਵਰੀ - ਅੱਤਵਾਦ ਦੇ ਦੋਸ਼ਾਂ ਵਿਚ ਕਸ਼ਮੀਰ ਦੀ ਵੱਖਵਾਦੀ ਆਗੂ ਆਸੀਆ ਅੰਦ੍ਰਾਬੀ ਨੂੰ ਉਸ ਦੇ 2 ਸਹਿਯੋਗੀਆਂ ਨਾਲ ਐਨ.ਆਈ.ਏ ਅਦਾਲਤ ਵਿਚ ਪੇਸ਼ ਕੀਤਾ...
ਕਾਂਗਰਸ ਵੱਲੋਂ ਵਿਧਾਨ ਸਭਾ ਚੋਣ ਲੜਨ ਵਾਲੇ ਰਾਜਵਿੰਦਰ ਸਿੰਘ ਲੱਖੀ ਅਕਾਲੀ ਦਲ 'ਚ ਸ਼ਾਮਲ
. . .  1 day ago
ਨਵੀਂ ਦਿੱਲੀ, 17 ਜਨਵਰੀ (ਜਗਤਾਰ ਸਿੰਘ)- ਨਵਾਂਸ਼ਹਿਰ ਤੋਂ ਕਾਂਗਰਸੀ ਆਗੂ ਰਾਜਵਿੰਦਰ ਸਿੰਘ ਲੱਖੀ ਅੱਜ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ 'ਚ ਸ਼੍ਰੋਮਣੀ ਅਕਾਲੀ ਦਲ ਚ ਸ਼ਾਮਿਲ ਹੋ ਗਏ ਹਨ। ਦੱਸ ਦੇਈਏ ਰਾਜਵਿੰਦਰ ਨੇ 2012 'ਚ ਕਾਂਗਰਸ ਦੀ ਟਿਕਟ 'ਤੇ .....
ਛਤਰਪਤੀ ਹੱਤਿਆ ਮਾਮਲਾ : ਜੱਜ ਨੇ ਫ਼ੈਸਲਾ ਪੜ੍ਹਨਾ ਕੀਤਾ ਸ਼ੁਰੂ
. . .  1 day ago
ਪ੍ਰਧਾਨ ਮੰਤਰੀ ਨੇ ਕੀਤਾ ਸਰਦਾਰ ਵੱਲਭ ਭਾਈ ਪਟੇਲ ਇੰਸਟੀਚਿਊਟ ਦਾ ਉਦਘਾਟਨ
. . .  1 day ago
ਸੁਣਵਾਈ ਦੇ ਦੌਰਾਨ ਛਤਰਪਤੀ ਦੇ ਪਰਿਵਾਰ ਲਈ ਮੁਆਵਜ਼ੇ ਦੀ ਕੀਤੀ ਗਈ ਮੰਗ
. . .  1 day ago
2018 'ਚ ਮਾਰੇ ਗਏ 250 ਅੱਤਵਾਦੀ - ਉੱਤਰੀ ਕਮਾਂਡ ਪ੍ਰਮੁੱਖ
. . .  1 day ago
ਛਤਰਪਤੀ ਹੱਤਿਆ ਮਾਮਲਾ : ਸੀ.ਬੀ.ਆਈ ਦੇ ਵਕੀਲ ਨੇ ਰਾਮ ਰਹੀਮ ਨੂੰ ਫਾਂਸੀ ਦੀ ਸਜ਼ਾ ਦਿੱਤੇ ਜਾਣ ਦੀ ਕੀਤੀ ਮੰਗ
. . .  1 day ago
ਥਰਮਲ ਮੁਲਾਜ਼ਮ ਜਥੇਬੰਦੀ ਦੇ ਨੁਮਾਇੰਦਿਆਂ ਨੂੰ ਪੁਲਿਸ ਨੇ ਲਿਆ ਹਿਰਾਸਤ
. . .  1 day ago
ਸ਼ਸ਼ੀ ਥਰੂਰ ਖ਼ਿਲਾਫ਼ ਅਪਰਾਧਿਕ ਮਾਣਹਾਨੀ ਮਾਮਲੇ ਦੀ ਸੁਣਵਾਈ ਮੁਲਤਵੀ
. . .  1 day ago
ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਦਿਨੇਸ਼ ਮਹੇਸ਼ਵਰੀ ਦਾ ਸਹੁੰ ਚੁੱਕ ਸਮਾਗਮ ਕੱਲ੍ਹ
. . .  1 day ago
ਪ੍ਰਧਾਨ ਮੰਤਰੀ ਨੇ ਕੀਤਾ ਵਾਈਬ੍ਰੈਂਟ ਗੁਜਰਾਤ ਗਲੋਬਲ ਵਪਾਰ ਮੇਲੇ ਦਾ ਉਦਘਾਟਨ
. . .  1 day ago
ਲੋਕਪਾਲ ਦੀ ਨਿਯੁਕਤੀ ਸਬੰਧੀ ਸੁਪਰੀਮ ਕੋਰਟ 'ਚ ਸੁਣਵਾਈ 7 ਮਾਰਚ ਨੂੰ
. . .  1 day ago
ਬੱਸ ਦੀ ਚਪੇਟ 'ਚ ਆਉਣ ਨਾਲ ਇੱਕ ਵਿਅਕਤੀ ਦੀ ਮੌਤ
. . .  1 day ago
ਗਰਨੇਡ ਹਮਲੇ 'ਚ ਤਿੰਨ ਜ਼ਖਮੀ
. . .  1 day ago
ਛਤਰਪਤੀ ਹੱਤਿਆ ਮਾਮਲਾ : ਸੀ.ਬੀ.ਆਈ. ਦੇ ਵਕੀਲ ਜੱਜ ਸਾਹਮਣੇ ਰੱਖ ਰਹੇ ਹਨ ਆਪਣਾ ਪੱਖ
. . .  1 day ago
ਰਾਮ ਰਹੀਮ ਦੇ ਵਕੀਲ ਵੱਲੋਂ ਜੱਜ ਸਾਹਮਣੇ ਰਹਿਮ ਦੀ ਅਪੀਲ
. . .  1 day ago
ਛਤਰਪਤੀ ਹੱਤਿਆ ਮਾਮਲੇ 'ਚ ਫ਼ੈਸਲਾ ਆਉਣ ਤੋਂ ਪਹਿਲਾਂ ਪੁਲਿਸ ਵੱਲੋਂ 14 ਥਾਵਾਂ 'ਤੇ ਨਾਕਾਬੰਦੀ
. . .  1 day ago
ਪੱਤਰਕਾਰ ਰਾਮਚੰਦਰ ਛਤਰਪਤੀ ਮਾਮਲੇ ਦੀ ਸੁਣਵਾਈ ਸ਼ੁਰੂ
. . .  1 day ago
ਸੰਗਰੂਰ 'ਚ ਸਵਾਈਨ ਫਲੂ ਪੀੜਤਾਂ ਦੀ ਗਿਣਤੀ ਵੱਧ ਕੇ ਹੋਈ ਤਿੰਨ
. . .  1 day ago
ਅਮਿਤ ਸ਼ਾਹ ਦੀ ਸਿਹਤ 'ਚ ਹੋ ਰਿਹੈ ਸੁਧਾਰ - ਭਾਜਪਾ
. . .  1 day ago
ਪ੍ਰਸਿੱਧ ਗਜ਼ਲ ਗੋ ਅਤੇ ਸ਼੍ਰੋਮਣੀ ਬਾਲ ਸਾਹਿਤਕਾਰ ਪ੍ਰੋ. ਸੁਖਦੇਵ ਸਿੰਘ ਗਰੇਵਾਲ ਦਾ ਦੇਹਾਂਤ
. . .  1 day ago
ਮੋਗਾ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ 'ਚ 2 ਲੜਕੀਆਂ ਸਮੇਤ 3 ਦੀ ਮੌਤ
. . .  1 day ago
ਵਿਧਾਇਕਾਂ ਦੀ ਖ਼ਰੀਦੋ ਫ਼ਰੋਖ਼ਤ ਨੂੰ ਲੈ ਕੇ ਕਾਂਗਰਸ ਵੱਲੋਂ ਭਾਜਪਾ ਖ਼ਿਲਾਫ਼ ਪ੍ਰਦਰਸ਼ਨ
. . .  1 day ago
ਸਬਰੀਮਾਲਾ ਮੰਦਰ 'ਚ ਪ੍ਰਵੇਸ਼ ਕਰਨ ਵਾਲੀਆ 2 ਮਹਿਲਾਵਾਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਕੱਲ੍ਹ
. . .  1 day ago
ਖਹਿਰਾ ਨੇ ਆਪ ਦੀ ਰੈਲੀ ਨੂੰ ਲੈ ਕੇ ਭਗਵੰਤ ਮਾਨ 'ਤੇ ਸਾਧਿਆ ਨਿਸ਼ਾਨਾ
. . .  1 day ago
ਸੌਦਾ ਸਾਧ ਦੀ ਸਜ਼ਾ ਦੀ ਸੁਣਵਾਈ ਨੂੰ ਦੇਖਦਿਆਂ ਪੰਜਾਬ ਪੁਲਸ ਵੱਲੋਂ ਥਾਂ ਥਾਂ ਨਾਕੇਬੰਦੀ
. . .  1 day ago
ਟੀ.ਐਮ.ਸੀ. ਦੀ ਵਿਰੋਧੀ ਰੈਲੀ 'ਚ ਸ਼ਾਮਲ ਹੋਣਗੇ ਬਸਪਾ ਨੇਤਾ ਸਤੀਸ਼ ਚੰਦਰ ਮਿਸ਼ਰਾ
. . .  1 day ago
ਸੁਪਰੀਮ ਕੋਰਟ ਵੱਲੋਂ ਸ਼ਰਤਾਂ ਤਹਿਤ ਮੁੰਬਈ 'ਚ ਡਾਂਸ ਬਾਰ ਨੂੰ ਮਨਜ਼ੂਰੀ
. . .  1 day ago
ਰਵੀ ਸ਼ੰਕਰ ਪ੍ਰਸਾਦ ਨੂੰ ਏਮਜ਼ ਤੋਂ ਮਿਲੀ ਛੁੱਟੀ
. . .  1 day ago
ਤੇਲੰਗਾਨਾ ਦੇ ਨਵੇਂ ਵਿਧਾਇਕਾਂ ਨੇ ਚੁੱਕੀ ਸਹੁੰ
. . .  1 day ago
ਸੁਖਪਾਲ ਖਹਿਰਾ ਜਲੰਧਰ ਵਿਖੇ ਕਰ ਰਹੇ ਪ੍ਰੈੱਸ ਵਾਰਤਾ
. . .  1 day ago
ਸਰਪੰਚ ਵੱਲੋਂ ਦਿੱਤੀ ਪਾਰਟੀ ਦੌਰਾਨ ਦੇਸੀ ਸ਼ਰਾਬ ਪੀ ਕੇ ਦੋ ਵਿਅਕਤੀਆਂ ਦੀ ਮੌਤ
. . .  1 day ago
ਦਿੱਲੀ ਕਮੇਟੀ ਦੀਆਂ 19 ਜਨਵਰੀ ਨੂੰ ਹੋਣ ਵਾਲੀਆਂ ਕਾਰਜਕਾਰਨੀ ਚੋਣਾਂ ਨੂੰ ਅਦਾਲਤ 'ਚ ਚੁਨੌਤੀ
. . .  1 day ago
ਸ੍ਰੀ ਹੇਮਕੁੰਟ ਸਾਹਿਬ 'ਚ ਹੋਈ ਤਾਜ਼ਾ ਬਰਫ਼ਬਾਰੀ, ਦੇਖੋ ਤਸਵੀਰਾਂ
. . .  1 day ago
ਸਵਾਈਨ ਫਲੂ ਨਾਲ ਔਰਤ ਦੀ ਹੋਈ ਮੌਤ
. . .  1 day ago
ਜੇਜੋਂ ਸ੍ਰੀ ਅੰਮ੍ਰਿਤਸਰ ਰੇਲ ਗੱਡੀ ਦਾ ਚੰਦੂਮਾਜਰਾ ਵੱਲੋਂ ਉਦਘਾਟਨ
. . .  1 day ago
ਪੰਜਾਬ ਦੀਆਂ 40 ਦੇ ਕਰੀਬ ਅਧਿਆਪਕ ਜਥੇਬੰਦੀਆਂ ਵੱਲੋਂ ਸੰਘਰਸ਼ ਕਮੇਟੀ ਦਾ ਗਠਨ
. . .  1 day ago
ਵਿਜੈ ਸਾਂਪਲਾ ਵੱਲੋਂ ਜੇਜੋਂ ਦੋਆਬਾ ਤੋਂ ਅੰਮ੍ਰਿਤਸਰ ਟਰੇਨ ਨੂੰ ਝੰਡੀ ਦੇ ਕੇ ਕੀਤਾ ਰਵਾਨਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 32 ਜੇਠ ਸੰਮਤ 550
ਿਵਚਾਰ ਪ੍ਰਵਾਹ: ਹਰ ਕੰਮ 'ਤੇ ਫ਼ਤਹਿ ਪਾਉਣ ਲਈ ਇਕਾਗਰਚਿਤ ਹੋਣਾ ਜ਼ਰੂਰੀ ਹੈ। -ਮਾਲ

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਪਰਿਵਾਰ ਦਾ ਕੀਤਾ ਪੂਰਨ ਤੌਰ 'ਤੇ ਬਾਈਕਾਟ

ਭੱਦੀ, 13 ਜੂਨ (ਨਰੇਸ਼ ਧੌਲ)- ਬੀਤੇ ਦਿਨ ਗੁਰਦੁਆਰਾ ਧਰਮਸ਼ਾਲਾ ਪਿੰਡ ਬਛੌੜੀ ਵਿਖੇ ਜਗਜੀਤ ਸਿੰਘ (ਜੱਗਾ) ਪੁੱਤਰ ਹਰਬੰਸ ਸਿੰਘ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਕੀਤੀ ਗਈ ਬੇਅਦਬੀ ਵਾਲੀ ਮੰਦਭਾਗੀ ਘਟਨਾ ਨਾਲ ਪਿੰਡ ਬਛੌੜੀ ਅਤੇ ਸਮੁੱਚੇ ਇਲਾਕੇ ਅੰਦਰ ਭਾਰੀ ਰੋਸ ਪਾਇਆ ਜਾ ਰਿਹਾ ਹੈ | ਇਸ ਸਬੰਧੀ ਭਾਈ ਗੁਰਬਖਸ਼ ਸਿੰਘ ਖਾਲਸਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹਾਜ਼ਰੀ 'ਚ ਕਮੇਟੀ ਪ੍ਰਧਾਨ ਦੇ ਸਰਵਣ ਸਿੰਘ, ਸੁਖਪਾਲ ਸਿੰਘ, ਅਰਵਿੰਦਰ ਸਿੰਘ, ਸਰਵਣ ਸਿੰਘ ਮੈਂਬਰ, ਸੈਕਟਰੀ ਮੇਜਰ ਸਿੰਘ ਆਦਿ ਵਲੋਂ ਪਿੰਡ ਵਾਸੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ ਜਿਸ ਦੌਰਾਨ ਇਹ ਫ਼ੈਸਲਾ ਲਿਆ ਗਿਆ ਕਿ ਹਰਬੰਸ ਸਿੰਘ ਦਾ ਪਰਿਵਾਰ ਜਦੋਂ ਤੱਕ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਲਿਖਤੀ ਰੂਪ 'ਚ ਆਪਣਾ ਪੱਖ ਨਹੀਂ ਪੇਸ਼ ਕਰਦਾ ਅਤੇ ਸਿੰਘ ਸਹਿਬਾਨ ਦੇ ਫ਼ੈਸਲੇ ਤੱਕ ਸਮੁੱਚੇ ਪਿੰਡ ਵਾਸੀਆਂ ਵਲੋਂ ਪੂਰਨ ਤੌਰ 'ਤੇ ਬਾਈਕਾਟ ਕੀਤਾ ਜਾਵੇ ਅਤੇ ਪਿੰਡ ਦਾ ਹੋਰ ਜਿਹੜਾ ਪਰਿਵਾਰ ਵੀ ਇਸ ਦੀ ਉਲੰਘਣਾ ਕਰੇਗਾ ਉਸ ਦਾ ਵੀ ਬਾਈਕਾਟ ਕੀਤਾ ਜਾਵੇਗਾ | ਇਸ ਤੋਂ ਇਲਾਵਾ ਕਥਿਤ ਦੋਸ਼ੀ ਜਗਜੀਤ ਸਿੰਘ ਜੱਗਾ ਨੂੰ ਕਿਸੇ ਵੀ ਕੀਮਤ 'ਤੇ ਮੁਆਫ਼ ਨਹੀਂ ਕੀਤਾ ਜਾਵੇਗਾ ਅਤੇ ਉਸ ਨੰੂ ਕਾਨੂੰਨੀ ਢੰਗ ਨਾਲ ਪੂਰੀ ਸਜ਼ਾ ਦਿਵਾਈ ਜਾਵੇਗੀ | ਇਸ ਮੌਕੇ ਭਾਈ ਖਾਲਸਾ ਨੇ ਕਿਹਾ ਕਿ ਕਥਿਤ ਦੋਸ਼ੀ ਜੱਗਾ ਦੀ ਮਾਤਾ ਦੇ ਭੋਗ ਸਬੰਧੀ ਮਹਾਰਾਜ ਦਾ ਪਾਵਨ ਸਰੂਪ ਨਹੀਂ ਦਿੱਤਾ ਜਾਵੇਗਾ ਅਤੇ ਉਨ੍ਹਾਂ ਸਮੁੱਚੇ ਪਾਠੀ ਸਿੰਘਾਂ ਨੂੰ ਵੀ ਬੇਨਤੀ ਕੀਤੀ ਹੈ ਕਿ ਉਹ ਵੀ ਭੋਗ ਸਬੰਧੀ ਪਾਠ ਨਾ ਕਰਨ | ਉਨ੍ਹਾਂ ਇਲਾਕੇ ਦੇ ਸਮੁੱਚੇ ਗੁਰਦੁਆਰਾ ਸਾਹਿਬ ਦੀਆਂ ਪ੍ਰਬੰਧਕ ਕਮੇਟੀਆਂ ਨੂੰ ਵੀ ਬੇਨਤੀ ਕੀਤੀ ਕਿ ਆਪਣੇ-ਆਪਣੇ ਗੁਰੂ ਘਰਾਂ ਲਈ ਪੂਰੀ ਤਰ੍ਹਾਂ ਸਮਰਪਿਤ ਹੋਣ | ਪਿੰਡ ਵਾਸੀਆਂ ਵਲੋਂ 18 ਜੂਨ ਦਿਨ ਸੋਮਵਾਰ ਨੂੰ ਪਸ਼ਚਾਤਾਪ ਸਬੰਧੀ ਭੋਗ ਵੀ ਪਾਏ ਜਾਣਗੇ | ਇਸ ਮੌਕੇ ਗੁਰਜਿੰਦਰ ਸਿੰਘ ਗ੍ਰੰਥੀ, ਜਥੇਦਾਰ ਓਾਕਾਰ ਸਿੰਘ, ਅਵਤਾਰ ਸਿੰਘ ਸਾਧੜਾ, ਜਰਨੈਲ ਸਿੰਘ ਖਾਲਸਾ, ਚੂਹੜ ਸਿੰਘ, ਅਜਮੇਰ ਸਿੰਘ, ਤਾਰਾ ਸਿੰਘ, ਰਵਿੰਦਰ ਸਿੰਘ, ਅਰਸ਼ ਸਿੰਘ ਬੈਂਸ, ਕਮਲਜੀਤ ਸਿੰਘ, ਦਾਰਾ ਸਿੰਘ, ਨੰਬਰਦਾਰ ਸੰਤੋਖ ਸਿੰਘ, ਮਾ: ਕਰਨੈਲ ਸਿੰਘ, ਰਸ਼ਵਿੰਦਰ ਸਿੰਘ, ਕੁਲਵਰਨ ਸਿੰਘ, ਦਵਿੰਦਰ ਸਿੰਘ, ਜਰਨੈਲ ਸਿੰਘ, ਮਹਿੰਦਰ ਸਿੰਘ, ਹਰਕੀਰਤ ਸਿੰਘ ਆਦਿ ਹਾਜ਼ਰ ਸਨ |

ਬੇਅਦਬੀ ਕਰਨ ਵਾਲੇ ਜਗਜੀਤ ਦਾ ਇਕ ਦਿਨ ਦਾ ਪੁਲਿਸ ਰਿਮਾਂਡ

ਬਲਾਚੌਰ, 13 ਜੂਨ (ਦੀਦਾਰ ਸਿੰਘ ਬਲਾਚੌਰੀਆ)- ਬੀਤੇ ਕੱਲ੍ਹ ਨੇੜਲੇ ਪਿੰਡ ਬਛੌੜੀ ਵਿਖੇ ਗੁਰਦੁਆਰਾ ਸਾਹਿਬ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਅੰਗਾਂ ਦੀ ਬੇਅਦਬੀ ਕਰਨ ਵਾਲੇ ਕਥਿਤ ਦੋਸ਼ੀ ਜਗਜੀਤ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਪਿੰਡ ਬਛੌੜੀ ਜਿਸ ਨੂੰ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਪੀ. ਐੱਸ. ਈ. ਬੀ ਦੀ ਮੀਟਿੰਗ

ਬੰਗਾ, 13 ਜੂਨ (ਜਸਬੀਰ ਸਿੰਘ ਨੂਰਪੁਰ) - ਪੰਜਾਬ ਬਿਜਲੀ ਬੋਰਡ ਦੇ ਸੇਵਾ ਮੁਕਤ ਕਰਮਚਾਰੀਆਂ ਦੀ ਜਥੇਬੰਦੀ 'ਆਲ ਕੇਡਰਜ਼ ਪੈਨਸ਼ਨਰਜ਼ ਐਸੋਸੀਏਸ਼ਨ ਦੀ ਇਕ ਰੋਸ ਮੀਟਿੰਗ ਪ੍ਰਧਾਨ ਕੁਲਦੀਪ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਪ੍ਰਧਾਨ ਤੋਂ ਇਲਾਵਾ ਹੋਰ ਅਹੁਦੇਦਾਰਾਂ ...

ਪੂਰੀ ਖ਼ਬਰ »

ਬਰਤਾਨਵੀ ਜੱਜ ਵਲੋਂ 1984 ਨਾਲ ਸਬੰਧਿਤ ਦਸਤਾਵੇਜ਼ ਜਨਤਕ ਕਰਨ ਦੇ ਹੁਕਮ ਨਾਲ ਗੁੱਝੇ ਭੇਦ ਖੁੱਲ੍ਹਣਗੇ-ਚੰਦੂਮਾਜਰਾ

ਮੇਹਲੀ, 13 ਜੂਨ (ਸੰਦੀਪ ਸਿੰਘ) - ਬਰਤਾਨਵੀ ਜੱਜ ਵਲੋਂ 1984 ਨਾਲ ਸਬੰਧਿਤ ਦਸਤਾਵੇਜ਼ ਜਨਤਕ ਕਰਨ ਦੇ ਹੁਕਮ ਨਾਲ ਜਿੱਥੇ ਕਈ ਗੁੱਝੇ ਭੇਦ ਖੁਲਣਗੇ, ਉੱਥੇ ਹੀ ਬਰਤਾਨਵੀ ਸਰਕਾਰ ਨੂੰ ਆਪਣੀ ਪ੍ਰਭੂਸੱਤਾ 'ਚ ਦਖ਼ਲ ਦੇਣ ਦਾ ਉਸ ਸਮੇ ਦੀ ਕਾਂਗਰਸ ਸਰਕਾਰ ਵਲੋਂ ਮੌਕਾ ਦੇਣਾ ਦੇਸ਼ ...

ਪੂਰੀ ਖ਼ਬਰ »

ਬੈਟਰੇ ਚੋਰੀ ਕਰਨ ਵਾਲੇ ਗਰੋਹ ਦਾ ਪਰਦਾਫਾਸ਼

ਰੈਲਮਾਜਰਾ, 13 ਜੂਨ (ਰਾਕੇਸ਼ ਰੋਮੀ)- ਆਸਰੋਂ ਪੁਲਿਸ ਨੇ ਰੈਲਮਾਜਰਾ ਵਿਖੇ ਸਥਿਤ ਹਿਮਾਚਲ ਢਾਬੇ ਤੇ ਖੜੇ੍ਹ ਟਿੱਪਰਾਂ 'ਚੋਂ ਬੈਟਰੇ ਚੋਰੀ ਕਰਨ ਵਾਲੇ ਤਿੰਨ ਨੌਜਵਾਨਾਂ 'ਚੋਂ ਇਕ ਨੂੰ ਹਿਰਾਸਤ 'ਚ ਲੈ ਲਿਆ ਹੈ | ਪੁਲਿਸ ਚੌਕੀ ਆਸਰੋਂ ਦੇ ਇੰਚਾਰਜ ਬਲਜਿੰਦਰ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਨਸ਼ੀਲੇ ਟੀਕਿਆਂ ਦੇ ਤਸਕਰ ਨੂੰ 12 ਸਾਲ ਕੈਦ, ਇਕ ਲੱਖ ਜੁਰਮਾਨਾ

ਨਵਾਂਸ਼ਹਿਰ, 13 ਜੂਨ (ਗੁਰਬਖਸ਼ ਸਿੰਘ ਮਹੇ)-ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਸ਼ਹੀਦ ਭਗਤ ਸਿੰਘ ਨਗਰ ਰੁਪਿੰਦਰਜੀਤ ਚਾਹਲ ਦੀ ਅਦਾਲਤ ਵਲੋਂ ਨਸ਼ੀਲੇ ਟੀਕਿਆਂ ਅਤੇ ਹੈਰੋਇਨ ਸਮੇਤ ਗਿ੍ਫ਼ਤਾਰ ਨੌਜਵਾਨ ਨੂੰ ਅੱਜ ਦੋਸ਼ੀ ਕਰਾਰ ਦਿੰਦੇ ਹੋਏ ਕੈਦ ਤੇ ਜੁਰਮਾਨੇ ਦੀ ਸਜ਼ਾ ...

ਪੂਰੀ ਖ਼ਬਰ »

19 ਪੇਟੀਆਂ ਸ਼ਰਾਬ ਬਰਾਮਦ

ਰੈਲਮਾਜਰਾ 13 ਜੂਨ (ਰਾਕੇਸ਼ ਰੋਮੀ)- ਏ.ਐੱਸ.ਆਈ. ਰਾਮ ਸ਼ਾਹ ਨੇ ਅੱਜ ਸਵੇਰ ਗਲੈਕਸੀ ਹੋਟਲ ਰੋਪੜ ਬਾਈਪਾਸ ਨਜ਼ਦੀਕ ਆਸਰੋਂ ਚੌਕੀ ਕੋਲ ਵਾਹਨਾਂ ਦੀ ਚੈਕਿੰਗ ਕੀਤੀ | ਸੈਂਟਰੋ ਕਾਰ ਨੰਬਰ ਸੀ.ਐੱਚ -01 ਵਾਈ 2439 ਨੂੰ ਰੋਕ ਕੇ ਚੈਕਿੰਗ ਕੀਤੀ ਤਾਂ ਉਸ 'ਚੋਂ 19 ਪੇਟੀਆਂ ਸ਼ਰਾਬ ...

ਪੂਰੀ ਖ਼ਬਰ »

ਚੋਰਾਂ ਨੇ ਦੋ ਧਾਰਮਿਕ ਅਸਥਾਨਾਂ ਨੂੰ ਬਣਾਇਆ ਨਿਸ਼ਾਨਾ

ਬੰਗਾ, 13 ਜੂਨ (ਪ੍ਰੇਮੀ ਸੰਧਵਾਂ) - ਸੰਧਵਾਂ ਤੋਂ ਅਨੋਖਰਵਾਲ ਨੂੰ ਜਾਂਦੀ ਸੰਪਰਕ ਸੜਕ 'ਤੇ ਸਥਿਤ ਸੰਤ ਜੀਵਾ ਦਾਸ ਤਪ ਅਸਥਾਨ ਕੇਰ ਵਾਲਾ ਵਿਖੇ ਬੀਤੀ ਰਾਤ ਚੋਰੀ ਹੋਣ ਦੀ ਖ਼ਬਰ ਹੈ | ਇਸ ਸਬੰਧੀ ਦਰਬਾਰ ਦੇ ਮੁੱਖ ਸੇਵਾਦਾਰ ਸੰਤ ਹਰਭਜਨ ਦਾਸ ਨੇ ਦੱਸਿਆ ਕਿ ਉਹ ਰੋਜ਼ਾਨਾ ਦੀ ...

ਪੂਰੀ ਖ਼ਬਰ »

ਵੱਡੀ ਸਿਰਦਰਦੀ ਬਣ ਸਕਦੇ ਹਨ ਪਿੰਡਾਂ 'ਚ ਲਗਾਏ ਸਿੰਚਾਈ ਵਾਲੇ ਟਿਊਬਵੈੱਲਾਂ ਦੇ ਬਿਨਾਂ ਢੱਕਣ ਤੋਂ ਬੋਰ ਵਾਲੇ ਪਾਈਪ

ਸੜੋਆ, 13 ਜੂਨ (ਨਾਨੋਵਾਲੀਆ)-ਕੰਢੀ ਖੇਤਰ ਵਿਚ ਸਿੰਚਾਈ ਸਹੂਲਤਾਂ ਦੀ ਘਾਟ ਹੋਣ ਕਾਰਨ ਅੱਜ ਵੀ ਇਥੋਂ ਦੇ ਕਿਸਾਨਾਂ ਨੂੰ ਆਪਣਾ ਤੇ ਆਪਣੇ ਪਰਿਵਾਰ ਦਾ ਪੇਟ ਪਾਲਣ ਲਈ ਘਰ ਤੋਂ ਦੂਰ ਦੁਰਾਡੇ ਮਜ਼ਦੂਰੀ ਕਰਨ ਲਈ ਜਾਣਾ ਪੈਂਦਾ ਹੈ | ਇਸ ਵਿਚ ਕੋਈ ਅੱਤ ਕਥਨੀ ਨਹੀਂ ਕਿ ਸੂਬਾ ...

ਪੂਰੀ ਖ਼ਬਰ »

ਨਾਨ ਟੀਚਿੰਗ ਕਰਮਚਾਰੀਆਂ ਦੀਆਂ ਮੰਗਾਂ ਨੂੰ ਪੂਰਾ ਕੀਤੇ ਜਾਣ ਦੀ ਮੰਗ

ਨਵਾਂਸ਼ਹਿਰ, 13 ਜੂਨ (ਗੁਰਬਖਸ਼ ਸਿੰਘ ਮਹੇ)- ਪ੍ਰਾਈਵੇਟ ਏਡਿਡ ਕਾਲਜ, ਨਾਨ ਟੀਚਿੰਗ ਕਰਮਚਾਰੀ ਯੂਨੀਅਨ ਦੇ ਸਕੱਤਰ ਉਂਕਾਰ ਸਿੰਘ ਅਤੇ ਸਮੂਹ ਕਰਮਚਾਰੀਆਂ ਨੇ ਮੌਜੂਦਾ ਸਰਕਾਰ ਤੋਂ ਮੰਗ ਕੀਤੀ ਹੈ ਕਿ ਦਸੰਬਰ 2011 ਤੋਂ ਗ੍ਰੇਡ ਪੇ ਦਾ ਨੋਟੀਫ਼ਿਕੇਸ਼ਨ ਅਗਸਤ 2009 ਤੋਂ ਵਧੀ ...

ਪੂਰੀ ਖ਼ਬਰ »

ਸੰਘਰਸ਼ ਕਮੇਟੀ ਦੀ ਪਿੰਡ ਮਝੋਟ ਵਿਖੇ ਮੀਟਿੰਗ 17 ਨੂੰ

ਭੱਦੀ, 13 ਜੂਨ (ਨਰੇਸ਼ ਧੌਲ)- ਆਜ਼ਾਦੀ ਦੇ 70 ਸਾਲ ਬੀਤ ਜਾਣ ਉਪਰੰਤ ਵੀ ਹੁਣ ਤੱਕ ਸਮੇਂ-ਸਮੇਂ ਦੀਆਂ ਸਰਕਾਰਾਂ ਨੇ ਕੰਢੀ ਇਲਾਕੇ ਦੇ ਬਣਦੇ ਵਿਕਾਸ ਨੂੰ ਹਮੇਸ਼ਾ ਹੀ ਅੱਖੋਂ ਪਰੋਖੇ ਕੀਤਾ ਹੈ | ਜਿਸ ਕਾਰਨ ਸਮੁੱਚਾ ਇਲਾਕਾ ਬਹੁਤ ਹੀ ਪਛੜ ਕੇ ਰਹਿ ਗਿਆ ਹੈ | ਇਨ੍ਹਾਂ ਵਿਚਾਰਾਂ ...

ਪੂਰੀ ਖ਼ਬਰ »

ਐੱਸ.ਐੱਸ.ਪੀ.ਵਲੋਂ ਚੰਗੇ ਅੰਕ ਲੈ ਕੇ ਪਾਸ ਹੋਏ ਪੁਲਿਸ ਮੁਲਾਜ਼ਮਾਂ ਦੇ ਬੱਚਿਆਂ ਦਾ ਸਨਮਾਨ

ਨਵਾਂਸ਼ਹਿਰ, 13 ਜੂਨ (ਗੁਰਬਖਸ਼ ਸਿੰਘ ਮਹੇ)- ਐੱਸ.ਐੱਸ.ਪੀ. ਸਤਿੰਦਰ ਸਿੰਘ ਨੇ ਅੱਜ ਇਕ ਨਵੀਂ ਰਵਾਇਤ ਸ਼ੁਰੂ ਕਰਦਿਆਂ, ਜ਼ਿਲ੍ਹਾ ਪੁਲਿਸ 'ਚ ਕੰਮ ਕਰ ਰਹੇ ਮੁਲਾਜ਼ਮਾਂ ਦੇ ਦਸਵੀਂ ਅਤੇ 12ਵੀਂ ਜਮਾਤਾਂ ਦੇ ਚੰਗੇ ਅੰਕ ਲੈ ਕੇ ਪਾਸ ਹੋਏ ਬੱਚਿਆਂ ਨੂੰ ਪ੍ਰਸੰਸਾ ਸਰਟੀਫਿਕੇਟ, ...

ਪੂਰੀ ਖ਼ਬਰ »

ਪਿੰਡ 'ਚ ਪਾਣੀ ਨਾ ਮਿਲਣ ਕਾਰਨ ਲੋਕ ਪ੍ਰੇਸ਼ਾਨ

ਬਹਿਰਾਮ, 13 ਜੂਨ (ਨਛੱਤਰ ਸਿੰਘ ਬਹਿਰਾਮ) - ਪਿੰਡ ਫਰਾਲਾ ਦੇ ਸਾਬਕਾ ਪੰਚ ਜੋਗਿੰਦਰ ਰਾਮ ਨੇ ਬਹਿਰਾਮ ਵਿਖੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿੰਡ |ਚ ਪੀਣ ਵਾਲਾ ਪਾਣੀ ਜੋ ਸਰਕਾਰੀ ਟਿਊਬਵੈਲ ਤੋਂ ਆਉਂਦਾ ਹੈ, ਨਾ ਆਉਣ ਕਾਰਨ ਲੋਕ ਪ੍ਰੇਸ਼ਾਨ ਹਨ | ਲੋਕਾਂ ਨੇ ਸਰਕਾਰ ਤੋਂ ...

ਪੂਰੀ ਖ਼ਬਰ »

ਭੁੱਟਾ ਗੋਤ ਜਠੇਰਿਆਂ ਦੇ ਸਾਲਾਨਾ ਜੋੜ ਮੇਲੇ ਦੀਆਂ ਤਿਆਰੀਆਂ ਮੁਕੰਮਲ

ਬਹਿਰਾਮ, 13 ਜੂਨ (ਨਛੱਤਰ ਸਿੰਘ ਬਹਿਰਾਮ)-ਭੁੱਟਾ ਗੋਤ ਯਾਦਗਰ ਐਾਡ ਡਿਵੈਲਪਮੈਂਟ ਕਮੇਟੀ ਭਾਰਤ ਵਲੋਂ ਵੱਡੇ ਵਡੇਰਿਆਂ ਦੀ ਯਾਦ 'ਚ 28 ਵਾਂ ਵਿਸ਼ਾਲ ਸਾਲਾਨਾ ਜੋੜ ਮੇਲਾ ਪਿੰਡ ਕਾਹਲੋਂ ਵਿਖੇ 14 ਅਤੇ 15 ਜੂਨ ਦਿਨ ਵੀਰਵਾਰ ਤੇ ਸ਼ੁੱਕਰਵਾਰ ਨੂੰ ਮਨਾਇਆ ਜਾ ਰਿਹਾ ਹੈ | ਕਮੇਟੀ ...

ਪੂਰੀ ਖ਼ਬਰ »

ਆਦਿ ਧਰਮ ਮੰਡਲ ਦਾ ਸਥਾਪਨਾ ਦਿਵਸ ਮਨਾਉਣ ਸਬੰਧੀ ਸਮਾਗਮ ਕਰਵਾਇਆ

ਸੜੋਆ, 13 ਜੂਨ (ਨਾਨੋਵਾਲੀਆ)- ਆਲ ਇੰਡੀਆ ਆਦਿ ਧਰਮ ਮਿਸ਼ਨ ਰਜਿ: ਭਾਰਤ ਵਲੋਂ ਗੁਰੂ ਰਵਿਦਾਸ ਇਤਿਹਾਸਕ ਅਸਥਾਨ ਚਰਨਛੋਹ ਗੰਗਾ ਸ੍ਰੀ ਖੁਰਾਲਗੜ੍ਹ ਵਿਖੇ ਆਦਿ ਧਰਮ ਮੰਡਲ ਦਾ ਸਾਲਾਨਾ ਸਥਾਪਨਾ ਦਿਵਸ ਮਨਾਉਣ ਸਬੰਧੀ ਤਿੰਨ ਰੋਜ਼ਾ ਸਮਾਗਮ ਕਰਵਾਇਆ ਗਿਆ | ਇਸ ਮੌਕੇ ਭਾਈ ...

ਪੂਰੀ ਖ਼ਬਰ »

ਤਿੰਨ ਰੋਜ਼ਾ ਕਿ੍ਕਟ ਟੂਰਨਾਮੈਂਟ ਸਮਾਪਤ

ਸੜੋਆ, 13 ਜੂਨ (ਨਾਨੋਵਾਲੀਆ)- ਪਿੰਡ ਸੜੋਆ ਦੇ ਨੌਜਵਾਨਾਂ ਵਲੋਂ ਅੰਡਰ 15 ਕਿ੍ਕਟ ਟੂਰਨਾਮੈਂਟ ਕਰਵਾਇਆ ਗਿਆ | ਇਸ ਟੂਰਨਾਮੈਂਟ 'ਚ ਇਲਾਕੇ ਦੀਆਂ ਕਰੀਬ 21 ਟੀਮਾਂ ਨੇ ਭਾਗ ਲਿਆ | ਟੂਰਨਾਮੈਂਟ ਦੇ ਆਖ਼ਰੀ ਦਿਨ ਡਾ. ਭੀਮ ਰਾਓ ਅੰਬੇਡਕਰ ਸਪੋਰਟਸ ਕਲੱਬ ਅਤੇ ਸੜੋਆ ਕਿ੍ਕਟ ਕਲੱਬ ...

ਪੂਰੀ ਖ਼ਬਰ »

ਕਸ਼ਮੀਰ ਸਿੰਘ ਰਿੰਕੂ ਯੂਥ ਕਾਂਗਰਸ ਦਾ ਉੱਪ ਪ੍ਰਧਾਨ ਨਿਯੁਕਤ

ਬਲਾਚੌਰ, 13 ਜੂਨ (ਦੀਦਾਰ ਸਿੰਘ ਬਲਾਚੌਰੀਆ)- ਸਿਆਸਤ ਦੇ ਨਾਲ ਨਾਲ ਸਮਾਜ ਸੇਵੀ ਕੰਮਾਂ 'ਚ ਨੌਜਵਾਨ ਸੁਹਿਰਦਤਾ ਨਾਲ ਅਹਿਮ ਭੂਮਿਕਾ ਨਿਭਾਅ ਰਹੇ ਹਨ | ਇਹ ਵਿਚਾਰ ਹਲਕਾ ਬਲਾਚੌਰ ਦੇ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਨੇ ਕਸ਼ਮੀਰ ਸਿੰਘ ਰਿੰਕੂ ਹੈਡੋਂ ਬੇਟ ਨੂੰ ਯੂਥ ...

ਪੂਰੀ ਖ਼ਬਰ »

ਸੱਭਿਆਚਾਰਕ ਮੇਲੇ ਦਾ ਪੋਸਟਰ ਜਾਰੀ

ਸੰਧਵਾਂ, 13 ਜੂਨ (ਪ੍ਰੇਮੀ ਸੰਧਵਾਂ) - ਪਿੰਡ ਫਰਾਲਾ ਦੇ ਬੱਸ ਅੱਡੇ ਦੇ ਨੇੜੇ ਪੈਂਦੇ ਚੁੰਬਰ ਜਠੇਰਿਆਂ ਦੇ ਅਸਥਾਨ 'ਤੇ ਸਮੂਹ ਚੁੰਬਰ ਭਾਈਚਾਰੇ ਵਲੋਂ 27ਵਾਂ ਸਾਲਾਨਾ ਜੋੜ ਮੇਲਾ ਸੇਵਾਦਾਰ ਨੰਬਰਦਾਰ ਸੁਰਿੰਦਰ ਪਾਲ, ਸਰਪੰਚ ਜੀਤ ਰਾਮ ਚੰੁਬਰ ਫਰਾਲਾ ਅਤੇ ਪ੍ਰਧਾਨ ...

ਪੂਰੀ ਖ਼ਬਰ »

ਦੀਪ ਦਾ ਪਹਿਲਾ ਸਿੰਗਲ ਟਰੈਕ ਜਲਦ ਜਾਰੀ

ਜਾਡਲਾ, 13 ਜੂਨ (ਬੱਲੀ)- ਦੁਆਬਾ ਖੇਤਰ ਦੇ ਪਿੰਡ ਅਲਾਚੌਰ ਦੇ ਜੰਮਪਲ ਪ੍ਰਸਿੱਧ ਗੀਤਕਾਰ ਦੀਪ ਅਲਾਚੌਰੀਆ ਦੀ ਆਪਣੀ ਆਵਾਜ਼ 'ਚ ਸਿੰਗਲ ਟਰੈਕ 'ਮੈਨੂੰ ਬੂਹੇ ਖੜ੍ਹੀ ਉਡੀਕਦੀ ਮੇਰੀ ਮਾਂ ਨਹੀਂ ਭੁਲਦੀ' ਬਹੁਤ ਜਲਦੀ ਜਾਰੀ ਕੀਤਾ ਜਾ ਰਿਹਾ ਹੈ | ਇਸ ਸਬੰਧੀ ਦੀਪ ਨੇ ਦੱਸਿਆ ਕਿ ...

ਪੂਰੀ ਖ਼ਬਰ »

14 ਜੂਨ ਵਿਸ਼ਵ ਖ਼ੂਨਦਾਨ ਦਿਵਸ ਵਜੋਂ ਮਨਾਇਆ ਜਾਵੇਗਾ

ਨਵਾਂਸ਼ਹਿਰ, 13 ਜੂਨ (ਗੁਰਬਖਸ਼ ਸਿੰਘ ਮਹੇ)- ਬਲੱਡ ਗਰੁੱਪਾਂ ਦੇ ਖ਼ੋਜੀ ਨੋਬਲ ਪੁਰਸਕਾਰ ਵਿਜੇਤਾ ਡਾ: ਕਾਰਲ ਲੈਂਡ ਸਟੇਨਰ ਦਾ ਜਨਮ ਦਿਨ 14 ਜੂਨ ਵਿਸ਼ਵ ਖ਼ੂਨਦਾਨੀ ਦਿਹਾੜੇ ਵਜੋਂ ਮਨਾਇਆ ਜਾ ਰਿਹਾ ਹੈ | ਇਹ ਜਾਣਕਾਰੀ ਦਿੰਦਿਆਂ ਬੀ.ਡੀ.ਸੀ ਦੇ ਸਕੱਤਰ ਪੁਸ਼ਪ ਰਾਜ ਕਾਲੀਆ ...

ਪੂਰੀ ਖ਼ਬਰ »

ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲਿਆਂ ਦਾ ਐੱਸ.ਐੱਸ.ਪੀ. ਵਲੋਂ ਸਨਮਾਨ

ਨਵਾਂਸ਼ਹਿਰ, 13 ਜੂਨ (ਗੁਰਬਖਸ਼ ਸਿੰਘ ਮਹੇ)- ਐੱਸ.ਐੱਸ.ਪੀ. ਸਤਿੰਦਰ ਸਿੰਘ ਵਲੋਂ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਕੇ ਉਨ੍ਹਾਂ ਨੂੰ ਹਸਪਤਾਲ ਤੱਕ ਪਹੁੰਚਾਉਣ ਵਾਲੇ 6 ਵਿਅਕਤੀਆਂ ਨੂੰ 'ਭਾਈ ਕਨ੍ਹਈਆ ਜੀਵਨ ਰਕਸ਼ਕ ਸੇਵਾ ਪੱਤਰ' ਨਾਲ ਸਨਮਾਨਿਆ ਗਿਆ | ਉਨ੍ਹਾਂ ਕਿਹਾ ...

ਪੂਰੀ ਖ਼ਬਰ »

ਸਰਕਾਰੀ ਹੁਕਮਾਂ ਨੂੰ ਛਿੱਕੇ ਟੰਗ ਕੇ ਕਈ ਕਿਸਾਨਾਂ ਵਲੋਂ ਝੋਨਾ ਲਾਉਣਾ ਸ਼ੁਰੂ-ਵਿਭਾਗ ਖਾਮੋਸ਼

ਸਮੁੰਦੜਾ, 13 ਜੂਨ (ਤੀਰਥ ਸਿੰਘ ਰੱਕੜ)- ਪੰਜਾਬ ਸਰਕਾਰ ਵਲੋਂ ਖ਼ਤਮ ਹੁੰਦੇ ਜਾ ਰਹੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਦੇ ਉਦੇਸ਼ ਨਾਲ 20 ਜੂਨ ਤੋਂ ਝੋਨਾ ਲਾਉਣ ਦੇ ਜਾਰੀ ਕੀਤੇ ਹੁਕਮਾਂ ਨੂੰ ਸ਼ਰੇਆਮ ਛਿੱਕੇ ਟੰਗਦਿਆਂ ਕੁਝ ਕਿਸਾਨਾਂ ਵਲੋਂ ਝੋਨਾ ਲਾਉਣ ਲਈ ਕੱਦੂ ਕਰਨਾ ...

ਪੂਰੀ ਖ਼ਬਰ »

ਧੂੰਆਂ ਰਹਿਤ ਵਾਤਾਵਰਨ ਲਈ 3.34 ਕਰੋੜ ਰੁਪਏ ਦੇ ਖੇਤੀ ਸੰਦ ਖ਼ਰੀਦਣਗੀਆਂ ਸਹਿਕਾਰੀ ਸਭਾਵਾਂ

ਨਵਾਂਸ਼ਹਿਰ, 13 ਜੂਨ (ਗੁਰਬਖਸ਼ ਸਿੰਘ ਮਹੇ)-'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਜ਼ਿਲ੍ਹੇ 'ਚ ਨਾੜ, ਪਰਾਲੀ ਅਤੇ ਫ਼ਸਲੀ ਰਹਿੰਦ-ਖੂੰਹਦ ਨੂੰ ਸਾੜਨ ਤੋਂ ਰੋਕਣ ਅਤੇ ਧੂੰਆਂ ਰਹਿਤ ਵਾਤਾਵਰਨ ਮੁਹੱਈਆ ਕਰਵਾਉਣ ਲਈ ਸਹਿਕਾਰਤਾ ਵਿਭਾਗ ਜ਼ਿਲ੍ਹੇ ਦੀਆਂ ਸਹਿਕਾਰੀ ਸਭਾਵਾਂ ਲਈ ...

ਪੂਰੀ ਖ਼ਬਰ »

ਐਨ.ਜੀ.ਓਜ਼ ਗਰਾਂਟ-ਇੰਨ-ਏਡ ਸਬੰਧੀ ਆਪਣੀਆਂ ਅਰਜ਼ੀਆਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨੂੰ ਦੇਣ

ਨਵਾਂਸ਼ਹਿਰ, 13 ਜੂਨ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹੇ 'ਚ ਭਲਾਈ ਦੇ ਖੇਤਰ 'ਚ ਪਿਛਲੇ ਤਿੰਨ ਸਾਲ ਤੋਂ ਕੰਮ ਕਰਦੀਆਂ ਗੈਰ-ਸਰਕਾਰੀ ਰਜਿਸਟਰਡ ਸਵੈ ਸੇਵੀ ਸੰਸਥਾਵਾਂ ਕੇਂਦਰ/ਰਾਜ ਸਰਕਾਰ ਵਲੋਂ ਦਿੱਤੀ ਜਾਂਦੀ ਗ੍ਰਾਂਟ-ਇੰਨ-ਏਡ ਸਾਲ 2018-19 ਲਈ ਲੈਣ ਵਾਸਤੇ ਦਫ਼ਤਰ ਜ਼ਿਲ੍ਹਾ ...

ਪੂਰੀ ਖ਼ਬਰ »

ਪਾਣੀ ਦੀ ਸੰਭਾਲ ਬਾਰੇ ਦਿੱਤੀ ਜਾਣਕਾਰੀ

ਕਟਾਰੀਆਂ, 13 ਜੂਨ (ਨਵਜੋਤ ਸਿੰਘ ਜੱਖੂ) - ਧਰਤੀ ਹੇਠਲਾ ਪਾਣੀ ਦਿਨੋ-ਦਿਨ ਡੂੰਘਾ ਹੁੰਦਾ ਜਾ ਰਿਹਾ ਹੈ | ਆਉਣ ਵਾਲੇ ਸਮੇਂ 'ਚ ਸਮੁੱਚੀ ਦੁਨੀਆਂ 'ਚ ਪਾਣੀ ਦੇ ਸੰਕਟ ਗਹਿਰਾਉਣ ਦੇ ਸੰਕੇਤ ਮਿਲ ਰਹੇ ਹਨ | ਪਾਣੀ ਦਾ ਪੱਧਰ ਤੇਜ਼ੀ ਨਾਲ ਘੱਟ ਰਿਹਾ ਹੈ ਪਰ ਫਿਰ ਇੰਝ ਜਾਪਦਾ ਹੈ ਕਿ ...

ਪੂਰੀ ਖ਼ਬਰ »

ਪਿੰਡ ਚੱਕ ਕਲਾਲ 'ਚ 13 ਲੱਖ ਰੁ: ਨਾਲ ਬਣੇਗੀ ਅੰਬੇਡਕਰ ਪਾਰਕ- ਪੱਲੀ ਝਿੱਕੀ

ਬੰਗਾ, 13 ਜੂਨ (ਜਸਬੀਰ ਸਿੰਘ ਨੁੂਰਪੁਰ) - ਪਿੰਡ ਚੱਕ ਕਲਾਲ 'ਚ ਐਮ. ਜੀ. ਨਰੇਗਾ ਯੋਜਨਾ ਤਹਿਤ 13 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਡਾ: ਅੰਬੇਡਕਰ ਪਾਰਕ ਦਾ ਨੀਂਹ ਪੱਥਰ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਸਤਵੀਰ ਸਿੰਘ ਪੱਲੀ ਝਿੱਕੀ ਨੇ ਰੱਖਿਆ | ਇਸ ਮੌਕੇ ਹੋਏ ਸਮਾਗਮ 'ਚ ...

ਪੂਰੀ ਖ਼ਬਰ »

ਤਿੰਨ ਰੋਜ਼ਾ ਸਾਲਾਨਾ ਜੋੜ ਮੇਲਾ ਸ਼ੁਰੂ

ਪੋਜੇਵਾਲ ਸਰਾਂ, 13 ਜੂਨ (ਨਵਾਂਗਰਾਈਾ) ਭੂਰੀਵਾਲੇ ਗੁਰਗੱਦੀ ਪ੍ਰੰਪਰਾ (ਗਰੀਬਦਾਸੀ ਸੰਪਰਦਾਇ) ਦੇ ਦੂਜੇ ਗੱਦੀਨਸ਼ੀਨ ਸਤਿਗੁਰੂ ਲਾਲ ਦਾਸ ਭੂੁਰੀਵਾਲਿਆਂ ਦੇ ਜਨਮ ਦਿਵਸ ਨੂੰ ਸਮਰਪਿਤ ਭੂਰੀਵਾਲਿਆਂ ਦਾ ਤਿੰਨ ਰੋਜ਼ਾ ਸਾਲਾਨਾ ਜੋੜ ਮੇਲਾ ਅੱਜ ਧਾਮ ਰਕਬਾ ਸਾਹਿਬ ...

ਪੂਰੀ ਖ਼ਬਰ »

ਅੰਗਹੀਣ ਲਈ ਵਿਸ਼ੇਸ਼ ਤੌਰ 'ਤੇ ਡਿਜ਼ਾਈਨ ਕੀਤੇ ਵਾਹਨਾਂ ਦਾ ਟੋਲ ਨਹੀਂ-ਡੀ.ਸੀ. ਅਮਿਤ ਕੁਮਾਰ

ਨਵਾਂਸ਼ਹਿਰ, 13 ਜੂਨ (ਗੁਰਬਖਸ਼ ਸਿੰਘ ਮਹੇ)- ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਅਮਿਤ ਕੁਮਾਰ ਨੇ ਦੱਸਿਆ ਕਿ ਭਾਰਤ ਸਰਕਾਰ ਵਲੋਂ ਨੈਸ਼ਨਲ ਹਾਈਵੇਅ ਟੋਲ ਰੋਡ ਅਤੇ ਰਾਜ ਸਰਕਾਰ ਵਲੋਂ ਰਾਜ ਮਾਰਗ ਟੋਲ ਸੜਕਾਂ 'ਤੇ ਅੰਗਹੀਣ ਵਿਅਕਤੀਆਂ ਲਈ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਦਰਬਾਰ ਸਰਕਾਰ ਇਲਾਹੀ ਬਖ਼ਸ਼ ਦਾ ਮੇਲਾ 18 ਤੋਂ

ਜਾਡਲਾ, 13 ਜੂਨ (ਬੱਲੀ)- ਨੇੜਲੇ ਪਿੰਡ ਚੱਕ ਇਲਾਹੀ ਬਖ਼ਸ਼ ਦੀ ਸਰਬ ਧਰਮ ਦਰਗਾਹ ਦਰਬਾਰ ਸਰਕਾਰ ਇਲਾਹੀ ਬਖ਼ਸ਼ ਵਿਖੇ ਗੱਦੀ ਨਸ਼ੀਨ ਬਾਬਾ ਸੋਹਣ ਸ਼ਾਹ ਦੀ ਅਗਵਾਈ ਹੇਠ 18 ਤੋਂ 20 ਜੂਨ ਤੱਕ 24ਵਾਂ ਮੇਲਾ ਕਰਵਾਇਆ ਜਾ ਰਿਹਾ ਹੈ | ਜਿਸ ਦੇ ਪਹਿਲੇ ਦਿਨ ਚਾਦਰ ਅਤੇ ਝੰਡੇ ਦੀ ਰਸਮ ...

ਪੂਰੀ ਖ਼ਬਰ »

ਸਰਕਾਰੀ ਸਕੂਲ ਮਾਲੇਵਾਲ 'ਚ ਬੱਚਿਆਂ ਦੀਆਂ ਅੱਖਾਂ ਦੀ ਕੀਤੀ ਜਾਂਚ

ਪੋਜੇਵਾਲ ਸਰਾਂ, 13 ਜੂਨ (ਨਵਾਂਗਰਾਈਾ)- ਗੁਰੂ ਨਾਨਕ ਮਿਸ਼ਨ ਇੰਟਰਨੈਸ਼ਨਲ ਚੈਰੀਟੇਬਲ ਟਰੱਸਟ ਨਵਾਗਰਾਂ-ਕੁੱਲਪੁਰ ਵਲੋਂ ਟਰੱਸਟ ਪ੍ਰਧਾਨ ਬੀਬੀ ਸੁਸ਼ੀਲ ਕੌਰ ਦੀ ਰਹਿਨੁਮਾਈ ਹੇਠ ਕੰਢੀ ਅਤੇ ਬੀਤ ਇਲਾਕੇ ਦੇ ਪਿੰਡਾਂ 'ਚ ਸ਼ੁਰੂ ਕੀਤੇ ਸਿਹਤ ਸੰਭਾਲ ਮਿਸ਼ਨ ਤਹਿਤ ...

ਪੂਰੀ ਖ਼ਬਰ »

ਤਨਖ਼ਾਹ ਨਾ ਮਿਲਣ ਕਾਰਨ ਕਰਮਚਾਰੀਆਂ ਨੇ ਕੰਮ ਠੱਪ ਕਰ ਕੇ ਐੱਸ.ਐਮ.ਓ. ਨੂੰ ਦਿੱਤਾ ਮੰਗ-ਪੱਤਰ

ਕਾਠਗੜ੍ਹ, 13 ਜੂਨ (ਸੂਰਾਪੁਰੀ, ਪਨੇਸਰ)- ਕਾਠਗੜ੍ਹ ਦੇ ਸਰਕਾਰੀ ਹਸਪਤਾਲ 'ਚ ਕੰਮ ਕਰਨ ਵਾਲੇ 3 ਹੈਲਪਰ 2 ਚੌਕੀਦਾਰ ਅਤੇ ਇਕ ਕੰਪਿਊਟਰ ਆਪੇ੍ਰਟਰ ਨੂੰ ਪਿਛਲੇ 16 ਮਹੀਨਿਆਂ ਤੋਂ ਤਨਖ਼ਾਹ ਨਾ ਮਿਲਣ ਕਾਰਨ ਉਕਤ ਕਰਮਚਾਰੀਆਂ ਨੇ ਸੂਬਾ ਸਰਕਾਰ ਪ੍ਰਤੀ ਰੋਸ ਦਾ ਪ੍ਰਗਟਾਵਾ ਕੀਤਾ ...

ਪੂਰੀ ਖ਼ਬਰ »

ਸਰਕਾਰੀ ਐਲੀਮੈਂਟਰੀ ਸਕੂਲ ਚਾਲੂ ਰੱਖਣ ਦੀ ਮੰਗ

ਬਹਿਰਾਮ, 13 ਜੂਨ (ਨਛੱਤਰ ਸਿੰਘ ਬਹਿਰਾਮ) - ਪਿੰਡ ਤਲਵੰਡੀ ਜੱਟਾਂ ਦੇ ਬੱਚਿਆਂ ਨੂੰ ਮੁੱਢਲੀ ਵਿੱਦਿਆ ਦੇ ਰਹੇ ਸਰਕਾਰੀ ਐਲੀਮੈਂਟਰੀ ਸਕੂਲ ਨੂੰ ਲੱਗਾ ਜਿੰਦਰਾ ਇਸ ਗੱਲ ਦਾ ਸੰਕੇਤ ਹੈ ਕਿ ਇਹ ਸਕੂਲ ਸਰਕਾਰ ਨੇ ਬੰਦ ਕਰ ਦਿੱਤਾ ਹੈ | ਜਦੋਂ ਇਸ ਸਬੰਧੀ ਪਿੰਡ ਦੇ ਸਰਪੰਚ ...

ਪੂਰੀ ਖ਼ਬਰ »

ਚੱਕਦਾਨਾ ਵਿਖੇ ਮਨਾਈ ਕੈਪਟਨ ਜਗਤ ਸਿੰਘ ਦੀ ਸਾਲਾਨਾ ਬਰਸੀ

ਉੜਾਪੜ/ਲਸਾੜਾ, 13 ਜੂਨ (ਲਖਵੀਰ ਸਿੰਘ ਖੁਰਦ) - ਉੱਘੇ ਸਮਾਜ ਸੇਵੀ ਗੁਰਚਰਨ ਸਿੰਘ ਨਾਰਵੇ ਦੇ ਪਿਤਾ ਕੈਪਟਨ ਜਗਤ ਸਿੰਘ ਚੱਕਦਾਨਾ ਦੀ ਸਾਲਾਨਾ ਬਰਸੀ ਪਰਿਵਾਰ ਵਲੋਂ ਸ਼ਰਧਾ ਨਾਲ ਮਨਾਈ ਗਈ | ਜਿਸ 'ਚ ਇਲਾਕੇ ਦੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਗ੍ਰਾਮ ਪੰਚਾਇਤਾਂ, ...

ਪੂਰੀ ਖ਼ਬਰ »

ਕਿਸਾਨ ਕਰਜ਼ਾ ਮੁਆਫ਼ੀ ਦੌਰਾਨ 19 ਲੱਖ 44 ਹਜ਼ਾਰ ਦੇ ਵੰਡੇ ਸਰਟੀਫੀਕੇਟ

ਮੁਕੰਦਪੁਰ, 13 ਜੂਨ (ਅਮਰੀਕ ਸਿੰਘ ਢੀਂਡਸਾ) - ਕਿਸਾਨ ਕਰਜ਼ਾ ਰਾਹਤ ਸਕੀਮ ਤਹਿਤ ਮੁਕੰਦਪੁਰ ਸਹਿਕਾਰੀ ਸਭਾ ਵਿਖੇ ਕਿਸਾਨਾਂ ਨੂੰ ਸਰਟੀਫ਼ਿਕੇਟ ਵੰਡੇ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਭਾ ਦੇ ਸਕੱਤਰ ਰਾਕੇਸ਼ ਕੁਮਾਰ ਨੇ ਦੱਸਿਆ ਕਿ ਇਸ ਵਾਰ 25 ਕਿਸਾਨਾਂ ਨੂੰ 19 ਲੱਖ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX