ਤਾਜਾ ਖ਼ਬਰਾਂ


ਸ਼ੈਲੇਜਾ ਹੱਤਿਆ ਮਾਮਲੇ 'ਚ ਨਿਖਿਲ ਦੀ ਅਦਾਲਤ ਵਿਚ ਪੇਸ਼ੀ ਅੱਜ
. . .  11 minutes ago
ਨਵੀਂ ਦਿੱਲੀ, 25 ਜੂਨ - ਬੀਤੇ ਦਿਨੀਂ ਭਾਰਤੀ ਫ਼ੌਜ ਦੇ ਮੇਜਰ ਅਮਿਤ ਦ੍ਰਿਵੇਦੀ ਦੀ ਪਤਨੀ ਸ਼ੈਲੇਜਾ ਦੇ ਦਿਨ ਦਿਹਾੜੇ ਹੋਏ ਕਤਲ ਦੇ ਮਾਮਲੇ 'ਚ ਗ੍ਰਿਫਤਾਰ ਕੀਤੇ ਗਏ ਮੇਜਰ ਨਿਖਿਲ ਹਾਂਡਾ...
ਭਾਰੀ ਬਰਸਾਤ ਕਾਰਨ ਰੇਲ ਸੇਵਾ ਪ੍ਰਭਾਵਿਤ
. . .  27 minutes ago
ਮੁੰਬਈ, 25 ਜੂਨ - ਭਾਰੀ ਬਰਸਾਤ ਕਾਰਨ ਮੁੰਬਈ ਦੇ ਠਾਣੇ ਅਤੇ ਬੈਕੁਲਾ ਰੇਲਵੇ ਸਟੇਸ਼ਨ 'ਤੇ ਆਉਣ-ਜਾਣ ਵਾਲੀਆ ਟਰੇਨਾਂ 15-20 ਮਿੰਟ ਦੀ ਦੇਰੀ ਨਾਲ ਚੱਲ ਰਹੀਆਂ ਹਨ। ਓਧਰ ਮੈਟਰੋ...
ਪ੍ਰਧਾਨ ਮੰਤਰੀ ਮੋਦੀ ਅੱਜ ਏਸ਼ੀਆਈ ਬੁਨਿਆਦੀ ਢਾਂਚਾ ਨਿਵੇਸ਼ ਬੈਂਕ ਦੀ ਬੈਠਕ 'ਚ ਲੈਣਗੇ ਹਿੱਸਾ
. . .  49 minutes ago
ਨਵੀਂ ਦਿੱਲੀ, 25 ਜੂਨ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮੁੰਬਈ ਵਿਖੇ ਏਸ਼ੀਆਈ ਬੁਨਿਆਦੀ ਢਾਂਚਾ ਨਿਵੇਸ਼ ਬੈਂਕ ਦੀ ਬੈਠਕ 'ਚ ਹਿੱਸਾ...
ਭਾਜਪਾ ਕੱਲ੍ਹ ਨੂੰ ਮਨਾਏਗੀ ਕਾਲਾ ਦਿਵਸ
. . .  57 minutes ago
ਨਵੀਂ ਦਿੱਲੀ, 25 ਜੂਨ - ਭਾਰਤੀ ਜਨਤਾ ਪਾਰਟੀ ਦੇਸ਼ ਭਰ ਵਿਚ 26 ਜੂਨ ਨੂੰ ਕਾਲਾ ਦਿਵਸ ਵਜੋਂ ਮਨਾਏਗੀ। ਦੱਸਣਯੋਗ ਹੈ ਕਿ 26 ਜੂਨ 1975 ਨੂੰ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ...
ਸੇਸ਼ਲਸ ਦੇ ਰਾਸ਼ਟਰਪਤੀ ਅੱਜ ਪ੍ਰਧਾਨ ਮੰਤਰੀ ਮੋਦੀ ਨਾਲ ਕਰਨਗੇ ਮੁਲਾਕਾਤ
. . .  about 1 hour ago
ਨਵੀਂ ਦਿੱਲੀ, 25 ਜੂਨ - ਸੇਸ਼ੇਲਸ ਗਣਰਾਜ ਦੇ ਰਾਸ਼ਟਰਪਤੀ ਡੈਨੀ ਫਾਓਰੇ ਅੱਜ ਦਿੱਲੀ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ...
ਮੁੰਬਈ ਦੇ ਕਈ ਹਿੱਸਿਆ 'ਚ ਭਾਰੀ ਬਰਸਾਤ
. . .  about 1 hour ago
ਮੁੰਬਈ, 25 ਜੂਨ - ਮੁੰਬਈ ਦੇ ਕਈ ਹਿੱਸਿਆ 'ਚ ਭਾਰੀ ਬਰਸਾਤ ਹੋਈ ਹੈ, ਜਿਸ ਕਰਕੇ ਆਮ ਜਨ ਜੀਵਨ ਕਾਫੀ ਪ੍ਰਭਾਵਿਤ ਹੋਇਆ ਹੈ। ਇਸ ਦੌਰਾਨ ਐੱਮ.ਜੀ ਰੋਡ 'ਤੇ ਡਿੱਗੇ ਦਰਖਤ...
ਅੱਜ ਦਾ ਵਿਚਾਰ
. . .  1 minute ago
ਫੀਫਾ ਵਿਸ਼ਵ ਕੱਪ 2018 : ਜਪਾਨ ਅਤੇ ਸੈਨੇਗਲ ਦਾ ਮੁਕਾਬਲਾ 2-2 ਨਾਲ ਰਿਹਾ ਬਰਾਬਰ
. . .  1 day ago
ਯੂ.ਪੀ : ਬੀ.ਆਰ.ਡੀ ਕਾਲਜ 'ਚ 15 ਸਾਲਾਂ ਲੜਕੀ ਦਾ ਜਿਸਮਾਨੀ ਸ਼ੋਸ਼ਣ
. . .  1 day ago
ਲਖਨਊ, 24 ਜੂਨ - ਉੱਤਰ ਪ੍ਰਦੇਸ਼ ਦੇ ਗੋਰਖਪੁਰ ਵਿਖੇ ਬੀ.ਆਰ.ਡੀ ਕਾਲਜ 'ਚ ਇੱਕ 15 ਸਾਲਾਂ ਲੜਕੀ ਨਾਲ ਕਥਿਤ ਤੌਰ 'ਤੇ ਜਿਸਮਾਨੀ ਸ਼ੋਸ਼ਣ ਕਰਨ ਦਾ ਮਾਮਲਾ ਸਾਹਮਣੇ ਆਇਆ...
ਫੀਫਾ ਵਿਸ਼ਵ ਕੱਪ 2018 : ਅੱਧੇ ਸਮੇਂ ਤੱਕ ਜਪਾਨ 1 ਸੈਨੇਗਲ 1
. . .  1 day ago
ਪ੍ਰੇਮੀ ਜੋੜੇ ਵੱਲੋਂ ਖੁਦਕੁਸ਼ੀ
. . .  1 day ago
ਮਾਛੀਵਾੜਾ ਸਾਹਿਬ, 24 ਜੂਨ - ਮਾਛੀਵਾੜਾ ਦੇ ਪਿੰਡ ਮਾਣੇਵਾਲ ਵਿਖੇ ਇਕ ਵਿਆਹੁਤਾ ਔਰਤ ਅਤੇ ਇਸੇ ਪਿੰਡ ਦੇ ਰਹਿਣ ਵਾਲੇ ਮਜ਼ਦੂਰੀ ਕਰਦੇ ਇਕ ਵਿਅਕਤੀ ਨੇ ਜ਼ਹਰਿਲੀ ਵਸਤੂ ਦਾ ਸੇਵਨ ਕਰਕੇ ਆਪਣੀ ਜੀਵਨ ਲੀਲਾ ਸਮਾਪਤ ਕਰ...
ਫੀਫਾ ਵਿਸ਼ਵ ਕੱਪ 2018 : ਇੰਗਲੈਂਡ ਨੇ ਪਨਾਮਾ ਨੂੰ 6-1 ਨਾਲ ਹਰਾਇਆ
. . .  1 day ago
ਮਾਸਕੋ, 24 ਜੂਨ- ਫੀਫਾ ਵਿਸ਼ਵ ਕੱਪ 2018 ਦੇ ਮੈਚ 'ਚ ਇੰਗਲੈਂਡ ਨੇ ਪਨਾਮਾ ਨੂੰ 6-1 ਨਾਲ ਹਰਾ......
ਕੋਠਾਰੀ ਹਾਊਸ ਦੀ ਇਮਾਰਤ 'ਚ ਲੱਗੀ ਅੱਗ
. . .  1 day ago
ਮੁੰਬਈ, 24 ਜੂਨ - ਗੋਰੇ ਗਾਓ ਦੇ ਕੋਠਾਰੀ ਹਾਊਸ ਦੀ ਇਮਾਰਤ 'ਚ ਅੱਗ ਲੱਗਣ ਦਾ ਸਮਾਚਾਰ ਮਿਲਿਆ ਹੈ। ਮੌਕੇ 'ਤੇ ਪਹੁੰਚੀਆਂ ਅੱਗ ਬੁਝਾਊ ਦਸਤੇ ਦੀਆਂ ਗੱਡੀਆਂ ਵੱਲੋਂ ਅੱਗ 'ਤੇ ਕਾਬੂ ਪਾਉਣ...
ਪਾਕਿ 'ਚ ਗੁਰਦੁਆਰਾ ਪੰਜਾ ਸਾਹਿਬ 'ਚ ਜਾਣ 'ਤੇ ਰੋਕਣ ਸਬੰਧੀ ਬੋਲੇ ਅਜੈ ਬਿਸੇਰੀਆ
. . .  1 day ago
ਨਵੀਂ ਦਿੱਲੀ, 24 ਜੂਨ- ਭਾਰਤੀ ਹਾਈ ਕਮਿਸ਼ਨਰ ਅਜੈ ਬਿਸੇਰੀਆ ਨੇ ਦੱਸਿਆ ਕਿ ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਤੋਂ ਯਾਤਰਾ ਦੀ ਇਜਾਜ਼ਤ ਮਿਲਣ ਦੇ ਬਾਵਜੂਦ ਉਨ੍ਹਾਂ ਨੂੰ ਬੀਤੇ ਦਿਨ ਪਾਕਿਸਤਾਨ ਦੇ ਹਸਨ ਅਬਦਾਲ ਵਿਖੇ...
ਫੀਫਾ ਵਿਸ਼ਵ ਕੱਪ 2018 : ਅੱਧੇ ਸਮੇਂ ਤੋਂ ਬਾਅਦ ਇੰਗਲੈਂਡ 5-0 ਨਾਲ ਅੱਗੇ
. . .  1 day ago
ਫੀਫਾ ਵਿਸ਼ਵ ਕੱਪ 2018 : ਪਨਾਮਾ ਵਿਰੁੱਧ ਇੰਗਲੈਂਡ 4-0 ਨਾਲ ਅੱਗੇ
. . .  1 day ago
ਦਿੱਲੀ 'ਚ ਦਰਖ਼ਤਾਂ ਦੀ ਕਟਾਈ 'ਤੇ ਲੋਕਾਂ ਦਾ ਪ੍ਰਦਰਸ਼ਨ
. . .  1 day ago
ਜੰਮੂ-ਕਸ਼ਮੀਰ : ਕੁਲਗਾਮ 'ਚ ਮੁਠਭੇੜ ਦੌਰਾਨ ਤੀਜੇ ਅੱਤਵਾਦੀ ਨੇ ਕੀਤਾ ਆਤਮ ਸਮਰਪਣ
. . .  1 day ago
ਮਣੀਪੁਰ-ਮਿਆਂਮਾਰ ਸਰਹੱਦ 'ਤੇ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  1 day ago
ਹਰਿਦੁਆਰ ਦੇ ਸ਼ਾਂਤੀਕੁੰਜ ਆਸ਼ਰਮ ਪਹੁੰਚੇ ਅਮਿਤ ਸ਼ਾਹ
. . .  1 day ago
ਭਾਜਪਾ ਵੱਲੋਂ ਜੰਮੂ ਅਤੇ ਲਦਾਖ਼ ਇਲਾਕੇ ਦੀ ਅਣਦੇਖੀ ਦੇ ਦੋਸ਼ਾਂ ਨੂੰ ਮਹਿਬੂਬਾ ਨੇ ਨਕਾਰਿਆ
. . .  1 day ago
ਚੈਂਪੀਅਨਜ਼ ਟਰਾਫੀ ਹਾਕੀ 2018 : ਭਾਰਤ ਨੇ ਅਰਜਨਟੀਨਾ ਨੂੰ 2-1 ਨਾਲ ਹਰਾਇਆ
. . .  1 day ago
ਬਿਜਲੀ ਮੁਲਾਜ਼ਮ ਦੇ ਘਰੋਂ ਲੱਖਾਂ ਰੁਪਏ ਦਾ ਸਮਾਨ ਚੋਰੀ
. . .  1 day ago
ਜੋਧਪੁਰ ਬੰਦੀਆਂ ਦੀ ਸਹਾਇਤਾ ਕਰੇਗੀ ਵਿਸ਼ੇਸ਼ ਸਬ ਕਮੇਟੀ - ਲੌਂਗੋਵਾਲ
. . .  1 day ago
ਜੰਮੂ-ਕਸ਼ਮੀਰ 'ਚ ਦੋ ਸ਼ੱਕੀ ਗ੍ਰਿਫ਼ਤਾਰ
. . .  1 day ago
ਚੈਂਪੀਅਨਜ਼ ਟਰਾਫੀ ਹਾਕੀ 2018 : ਭਾਰਤ, ਅਰਜਨਟੀਨਾ ਤੋਂ 2-1 ਨਾਲ ਅੱਗੇ
. . .  1 day ago
ਚੈਂਪੀਅਨਜ਼ ਟਰਾਫ਼ੀ ਹਾਕੀ 2018 : ਅਰਜਨਟੀਨਾ ਤੋਂ 2-0 ਨਾਲ ਭਾਰਤ ਅੱਗੇ
. . .  1 day ago
ਤੇਲੰਗਾਨਾ 'ਚ ਟਰੈਕਟਰ-ਟਰਾਲੀ ਦੇ ਨਹਿਰ 'ਚ ਡਿੱਗਣ ਕਾਰਨ 15 ਲੋਕਾਂ ਦੀ ਮੌਤ
. . .  1 day ago
ਜੰਮੂ-ਕਸ਼ਮੀਰ 'ਚ ਮੁਠਭੇੜ ਦੌਰਾਨ ਦੋ ਅੱਤਵਾਦੀ ਢੇਰ
. . .  1 day ago
ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ 'ਚ ਇੰਟਰਨੈੱਟ ਸੇਵਾਵਾਂ ਠੱਪ
. . .  1 day ago
ਜਰਮਨ 'ਚ ਧਮਾਕੇ ਕਾਰਣ 25 ਲੋਕ ਜ਼ਖਮੀ
. . .  1 day ago
ਜੰਮੂ-ਕਸ਼ਮੀਰ 'ਚ ਫੌਜ ਦੇ ਗਸ਼ਤੀ ਦਲ 'ਤੇ ਅੱਤਵਾਦੀ ਹਮਲਾ
. . .  1 day ago
ਮੇਜਰ ਦੀ ਪਤਨੀ ਦੇ ਕਤਲ ਮਾਮਲੇ 'ਚ ਨਿਖਿਲ ਹਾਂਡਾ ਗ੍ਰਿਫ਼ਤਾਰ
. . .  1 day ago
ਦੋ ਟਰੱਕਾਂ ਦੀ ਟੱਕਰ 'ਚ ਪੰਜ ਮੌਤਾਂ, 8 ਜ਼ਖਮੀ
. . .  1 day ago
ਦੋ ਕਾਰਾਂ ਦੀ ਭਿਆਨਕ ਟੱਕਰ 'ਚ ਇਕ ਦੀ ਮੌਤ , ਸੱਤ ਜ਼ਖ਼ਮੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 32 ਜੇਠ ਸੰਮਤ 550
ਿਵਚਾਰ ਪ੍ਰਵਾਹ: ਹਰ ਕੰਮ 'ਤੇ ਫ਼ਤਹਿ ਪਾਉਣ ਲਈ ਇਕਾਗਰਚਿਤ ਹੋਣਾ ਜ਼ਰੂਰੀ ਹੈ। -ਮਾਲ
  •     Confirm Target Language  

ਗੁਰਦਾਸਪੁਰ / ਬਟਾਲਾ / ਪਠਾਨਕੋਟ

ਬਿਜਲੀ ਮੁਲਾਜ਼ਮਾਂ ਵਲੋਂ ਪਟਿਆਲਾ ਮੁੱਖ ਦਫ਼ਤਰ ਦੇ ਘਿਰਾਓ ਦਾ ਫ਼ੈਸਲਾ ਮੁਲਤਵੀ

ਬਟਾਲਾ, 13 ਜੂਨ (ਕਾਹਲੋਂ)-ਬਿਜਲੀ ਮੁਲਾਜ਼ਮਾਂ ਵਲੋਂ ਆਪਣੀਆਂ ਹੱਕੀ ਮੰਗਾਂ ਸਬੰਧੀ 20 ਜੂਨ ਨੂੰ ਪਟਿਆਲਾ ਮੁੱਖ ਦਫ਼ਤਰ ਦਾ ਘਿਰਾਓ ਕਰਨ ਸਬੰਧੀ ਲਿਆ ਫੈਸਲਾ ਮੁਲਤਵੀ ਕਰ ਦਿੱਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਬਿਜਲੀ ਮੁਲਾਜ਼ਮ ਏਕਤਾ ਮੰਚ ਦੇ ਜਨਰਲ ਸਕੱਤਰ ਤੇ ਇੰਪਲਾਈਜ਼ ਫੈਡਰੇਸ਼ਨ ਪੰਜਾਬ ਰਾਜ ਬਿਜਲੀ ਬੋਰਡ ਦੇ ਪ੍ਰਧਾਨ ਗੁਰਵੇਲ ਸਿੰਘ ਬਲਪੁਰੀਆਂ ਤੇ ਕਨਵੀਨਰ ਹਰਭਜਨ ਸਿੰਘ ਪਿਲਖਣੀ ਨੇ ਦੱਸਿਆ ਕਿ ਪਾਵਰਕਾਮ ਦੇ ਨਵੇਂ ਚੇਅਰਮੈਨ ਬਲਦੇਵ ਸਿੰਘ ਸਰਾਂ ਨਾਲ ਬੀਤੇ ਦਿਨੀਂ ਮੰਚ ਦੇ ਇਕ ਵਫ਼ਦ ਦੀ ਮੀਟਿੰਗ ਹੋਈ ਹੈ, ਜਿਸ 'ਚ ਇੰਜੀ: ਸਰਾਂ ਨੇ ਬਿਜਲੀ ਮੁਲਾਜ਼ਮਾਂ ਦੀਆਂ ਮੰਨੀਆਂ ਹੋਈਆਂ ਮੰਗਾਂ 6 ਜੁਲਾਈ ਤੋਂ ਪਹਿਲਾਂ ਲਾਗੂ ਕਰਨ ਦਾ ਭਰੋਸਾ ਦਿੱਤਾ ਹੈ | ਉਨ੍ਹਾਂ ਕਿਹਾ ਕਿ ਵਫ਼ਦ ਨੇ ਬਿਜਲੀ ਮੁਲਾਜ਼ਮਾਂ ਦੀਆਂ 38 ਮੰਗਾਂ ਸਬੰਧੀ ਆਪਣਾ ਪੱਖ ਰੱਖਿਆ ਤੇ ਮੰਗਾਂ ਲਾਗੂ ਕਰਵਾਉਣ ਲਈ ਕਿਹਾ ਸੀ, ਜਿਸ ਸਬੰਧੀ ਚੇਅਰਮੈਨ ਇੰਜੀ: ਬਲਦੇਵ ਸਿੰਘ ਸਰਾਂ ਨੇ ਲੀਡਰਸ਼ਿਪ ਨੂੰ ਭਰੋਸਾ ਦਿੱਤਾ ਹੈ ਕਿ ਹੁਣ ਤੱਕ ਵਿਚਾਰੀਆਂ ਗਈਆਂ ਤੇ ਮੰਨੀਆਂ ਜਾ ਚੁੱਕੀਆਂ ਮੰਗਾਂ 6 ਜੁਲਾਈ ਤੱਕ ਲਾਗੂ ਕਰਨ ਲਈ ਪੂਰੀ ਸੰਜੀਦਗੀ ਵਿਖਾਈ ਜਾਵੇਗੀ, ਜਿਸ 'ਤੇ ਬਿਜਲੀ ਮੁਲਾਜ਼ਮਾਂ ਨੇ ਆਪਣਾ ਸ਼ੰਘਰਸ਼ ਵਾਪਸ ਲੈਣ ਦਾ ਫੈਸਲਾ ਲਿਆ ਹੈ | ਜੇਕਰ ਭਰੋਸੇ ਮੁਤਾਬਿਕ ਮੰਗਾਂ ਲਾਗੂ ਨਾ ਹੋਈਆਂ ਤਾਂ 11 ਜੁਲਾਈ ਨੂੰ ਮੁੱਖ ਦਫ਼ਤਰ ਪਟਿਆਲਾ ਦਾ ਘਿਰਾਓ ਕੀਤਾ ਜਾਵੇਗਾ | ਇਸ ਮੌਕੇ ਜਰਨੈਲ ਸਿੰਘ ਚੀਮਾ, ਨਰਿੰਦਰ ਸੈਣੀ, ਮਨਜੀਤ ਸਿੰਘ ਚਾਹਲ, ਮਹਿੰਦਰ ਸਿੰਘ ਲਹਿਰਾ, ਮਹਿੰਦਰ ਸਿੰਘ ਰੂੜੇ, ਰਣਜੀਤ ਸਿੰਘ ਪੰਜੋਕੀ, ਪੂਰਨ ਸਿੰਘ ਖਾਈ, ਗੁਰਪ੍ਰੀਤ ਸਿੰਘ ਗੰਡੀਵਿੰਡ, ਤਿਵਾੜੀ, ਕਮਲ, ਦਰਸ਼ਨ ਸਿੰਘ ਰਜੀਆ, ਨਰਿੰਦਰ ਬੱਲ ਤੋਂ ਇਲਾਵਾ ਸ੍ਰੀ ਆਰ.ਪੀ. ਪਾਂਡਵ, ਸ੍ਰੀ ਗੁਰਮ ਆਦਿ ਹਾਜ਼ਰ ਸਨ |

ਖੇਤੀਬਾੜੀ ਵਿਭਾਗ ਦੀ ਟੀਮ ਨੇ ਝੋਨੇ ਦੀ ਸਿੱਧੀ ਬਿਜਾਈ ਕਰਵਾਈ

ਬਟਾਲਾ, 13 ਜੂਨ (ਕਾਹਲੋਂ)-ਮੁੱਖ ਖੇਤੀਬਾੜੀ ਅਫ਼ਸਰ ਡਾ: ਰਮੇਸ਼ ਕੁਮਾਰ ਗੁਰਦਾਸਪੁਰ ਦੀ ਰਹਿਨੁਮਾਈ ਹੇਠ ਖੇਤੀਬਾੜੀ ਵਿਭਾਗ ਵਲੋਂ ਪਿੰਡ ਭੱਟੀਆਂ 'ਚ ਡੇਢ ਏਕੜ ਝੋਨੇ ਦੀ ਸਿੱਧੀ ਬਿਜਾਈ ਕਰਵਾਈ ਗਈ | ਇਸ ਮੌਕੇ ਜਸਪਾਲ ਸਿੰਘ ਖੇਤੀਬਾੜੀ ਵਿਸਥਾਰ ਅਫ਼ਸਰ ਭੱਟੀਆਂ ਬਲਾਕ ...

ਪੂਰੀ ਖ਼ਬਰ »

ਨਸ਼ੀਲੇ ਕੈਪਸੂਲ ਤੇ ਗੋਲੀਆਂ ਸਮੇਤ ਕਾਬੂ

ਸੇਖਵਾਂ, 13 ਜੂਨ (ਕੁਲਬੀਰ ਸਿੰਘ ਬੂਲੇਵਾਲ)-ਪੁਲਿਸ ਜ਼ਿਲ੍ਹਾ ਬਟਾਲਾ ਵਲੋਂ ਐਸ.ਐਸ.ਪੀ. ਉਪਿੰਦਰਜੀਤ ਸਿੰਘ ਘੁੰਮਣ ਦੇ ਨਿਰਦੇਸ਼ਾਂ ਅਨੁਸਾਰ ਨਸ਼ਿਆਂ ਿਖ਼ਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਪੁਲਿਸ ਥਾਣਾ ਸੇਖਵਾਂ ਵਲੋਂ ਇਕ ਵਿਅਕਤੀ ਨੂੰ ਨਸ਼ੀਲੇ ਪਦਾਰਥਾਂ ਸਮੇਤ ...

ਪੂਰੀ ਖ਼ਬਰ »

ਛਾਪੇਮਾਰੀ ਦੇ ਨਾਂਅ 'ਤੇ ਛੋਟੇ-ਮੋਟੇ ਮੈਡੀਕਲ ਸਟੋਰਾਂ ਦੀ ਜਾਂਚ ਕਰ ਕੇ ਕੀਤੀ ਖਾਨਾ ਪੂਰਤੀ

ਗੁਰਦਾਸਪੁਰ, 13 ਜੂਨ (ਆਰਿਫ਼)-ਅੱਜ ਸਿਹਤ ਵਿਭਾਗ ਦੇ ਡਰੱਗ ਇੰਸਪੈਕਟਰ ਤੇ ਪ੍ਰਸ਼ਾਸਨਿਕ ਅਧਿਕਾਰੀ ਨਾਇਬ ਤਹਿਸੀਲਦਾਰ ਵਲੋਂ ਸ਼ਹਿਰ ਅੰਦਰ ਵੱਖ ਵੱਖ ਮੈਡੀਕਲ ਸਟੋਰਾਂ ਉੱਪਰ ਛਾਪੇਮਾਰੀ ਕਰਨ ਦੀ ਮੁਹਿੰਮ ਸ਼ੁਰੂ ਕੀਤੀ ਗਈ | ਪਰ ਹੈਰਾਨੀ ਦੀ ਗੱਲ ਹੈ ਕਿ ਇਸ ਟੀਮ ਵਲੋਂ ...

ਪੂਰੀ ਖ਼ਬਰ »

ਜ਼ਮੀਨ ਦੇ 'ਬੰਨੇ' ਤੋਂ ਹੋਏ ਝਗੜੇ 'ਚ 3 ਜ਼ਖ਼ਮੀ-ਇਕ ਗੰਭੀਰ

ਕਲਾਨੌਰ, 13 ਜੂਨ (ਪੁਰੇਵਾਲ/ਕਾਹਲੋਂ)-ਸਰਹੱਦੀ ਪਿੰਡ ਸ਼ਹੂਰ ਕਲਾਂ 'ਚ ਜ਼ਮੀਨ ਦੇ 'ਬੰਨੇ' ਤੋਂ ਹੋਏ ਝਗੜੇ 'ਚ ਦੋਹਾਂ ਧਿਰਾਂ ਦੇ ਤਿੰਨ ਜਣਿਆਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ | ਇਨ੍ਹਾਂ 'ਚੋਂ ਇਕ ਕਿਸਾਨ ਦੀ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਗੁਰਦਾਸਪੁਰ ਤਬਦੀਲ ਕੀਤਾ ਗਿਆ | ...

ਪੂਰੀ ਖ਼ਬਰ »

ਪ੍ਰੇਮ ਪਬਲਿਕ ਸਕੂਲ ਵਿਖੇ ਸਮਰ ਕੈਂਪ ਲਗਾਇਆ

ਬਟਾਲਾ, 13 ਜੂਨ (ਕਾਹਲੋਂ)-ਪ੍ਰੇਮ ਪਬਲਿਕ ਸਕੂਲ ਕਾਹਨੂੰਵਾਨ ਰੋਡ ਸ਼ਾਤੀ ਨਗਰ ਬਟਾਲਾ ਵਿਖੇ ਬੱਚਿਆਂ ਦਾ ਸਮਰ ਕੈਂਪ ਲਗਾਇਆ ਗਿਆ | ਇਸ ਮੌਕੇ ਸਮਰ ਕੈਂਪ ਦੌਰਾਨ ਬੱਚਿਆਂ ਨੇ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ | ਸਕੂਲ ਪਿ੍ੰਸੀਪਲ ਸ੍ਰੀਮਤੀ ਪ੍ਰੇਮ ਪਦਮ ਨੇ ਬੱਚਿਆਂ ਨੂੰ ...

ਪੂਰੀ ਖ਼ਬਰ »

ਕਾਦੀਆਂ 'ਚ ਦੋ ਥਾਂਈ ਚੋਰੀ

ਕਾਦੀਆਂ, 13 ਜੂਨ (ਮਕਬੂਲ ਅਹਿਮਦ)-ਅੱਜ ਕਾਦੀਆਂ 'ਚ ਦੋ ਥਾਵਾਂ 'ਤੇ ਚੋਰੀ ਹੋਣ ਦਾ ਸਮਾਚਾਰ ਹੈੈ | ਪ੍ਰਾਪਤ ਜਾਣਕਾਰੀ ਮੁਤਾਬਿਕ ਸਿਵਲ ਲਾਈਨ 'ਚ ਸਥਿਤ ਫ਼ਰੂਟ ਜੂਸ ਦੀ ਦੁਕਾਨ ਤੋਂ ਚੋਰ ਰਾਤ ਨੰੂ ਤਾਲੇ ਤੋੜ ਕੇ ਬੈਟਰਾ ਲੈ ਗਏ | ਇਸ ਸਬੰਧ 'ਚ ਅਸ਼ੋਕ ਕੁਮਾਰ ਤੇ ਵਿਨੋਦ ਕੁਮਾਰ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਵਲੋਂ ਰੋਸ ਮਾਰਚ

ਫਤਹਿਗੜ੍ਹ ਚੂੜੀਆਂ, 13 ਜੂਨ (ਬਾਠ, ਫੁੱਲ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਸੂਬਾ ਕਮੇਟੀ ਦੇ ਸੱਦੇ 'ਤੇ ਪਾਵਰਕਾਮ ਦਫ਼ਤਰ ਫਤਹਿਗੜ੍ਹ ਚੂੜੀਆਂ ਵਿਖੇ ਅਜੀਤ ਸਿੰਘ ਤੇ ਲਖਵਿੰਦਰ ਸਿੰਘ ਮੰਜਿਆਂਵਾਲੀ ਦੀ ਅਗਵਾਈ 'ਚ ਕਿਸਾਨਾਂ ਦਾ ਤੀਸਰੇ ਦਿਨ ਵੀ ਧਰਨਾ ਜਾਰੀ ...

ਪੂਰੀ ਖ਼ਬਰ »

ਪਲਾਟਾਂ ਦੀ ਗ਼ਲਤ ਵੰਡ ਦੇ ਦੋਸ਼ ਹੇਠ ਸਰਸਪੁਰ ਦਾ ਸਰਪੰਚ ਮੁਅੱਤਲ

ਗੁਰਦਾਸਪੁਰ, 13 ਜੂਨ (ਆਰਿਫ਼)-ਪਿੰਡ ਸਰਸਪੁਰ ਵਿਖੇ ਪਲਾਟਾਂ ਦੀ ਕੀਤੀ ਗ਼ਲਤ ਵੰਡ ਦੇ ਸਬੰਧ 'ਚ ਡਾਇਰੈਕਟਰ ਪੇਂਡੂ ਵਿਕਾਸ ਤੇ ਪੰਚਾਇਤ ਪੰਜਾਬ ਵਲੋਂ ਪਿੰਡ ਸਰਸਪੁਰ ਦੇ ਸਰਪੰਚ ਨਰਿੰਦਰਜੀਤ ਸਿੰਘ ਨੰੂ ਮੁਅੱਤਲ ਕਰ ਦਿੱਤਾ ਗਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸਰਪੰਚ ...

ਪੂਰੀ ਖ਼ਬਰ »

ਇੱਕੋ ਰਾਤ 3 ਘਰਾਂ 'ਚ ਚੋਰੀ

ਦੋਰਾਂਗਲਾ, 13 ਜੂਨ (ਲਖਵਿੰਦਰ ਸਿੰਘ ਚੱਕਰਾਜਾ)-ਪੁਲਿਸ ਥਾਣਾ ਦੋਰਾਂਗਲਾ ਅਧੀਨ ਪੈਂਦੇ ਪਿੰਡ ਜੰਡਏ ਵਿਖੇ ਬੀਤੀ ਰਾਤ ਇੱਕੋ ਸਮੇਂ ਤਿੰਨ ਘਰਾਂ 'ਚ ਚੋਰਾਂ ਵਲੋਂ ਚੋਰੀ ਕਰਕੇ ਨਕਦੀ ਤੇ ਭਾਰੀ ਮਾਤਰਾ ਵਿਚ ਸੋਨਾ ਚੋਰੀ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਮੈਡੀਕਲ ਸਟੋਰਾਂ ਦੀ ਅਚਨਚੇਤ ਚੈਕਿੰਗ

ਧਾਰੀਵਾਲ, 13 ਜੂਨ (ਸਵਰਨ ਸਿੰਘ)-ਸਥਾਨਕ ਸ਼ਹਿਰ ਦੇ ਮੈਡੀਕਲ ਸਟੋਰਾਂ ਤੇ ਕੈਮਿਸਟਾਂ ਦੀ ਸਿਵਲ ਪ੍ਰਸ਼ਾਸਨ, ਪੁਲਿਸ ਪ੍ਰਸ਼ਾਸਨ ਤੇ ਸਿਹਤ ਵਿਭਾਗ ਵਲੋਂ ਅਚਨਚੇਤ ਚੈਕਿੰਗ ਕੀਤੀ ਗਈ | ਇਸ ਚੈਕਿੰਗ ਲਈ ਸਿਹਤ ਵਿਭਾਗ ਤੋਂ ਡਰੱਗ ਇੰਸਪੈਕਟਰ ਰਵਨੀਕ ਸਿੰਘ, ਸਿਵਲ ਪ੍ਰਸ਼ਾਸਨ ...

ਪੂਰੀ ਖ਼ਬਰ »

ਘਰ 'ਚੋਂ ਹਜ਼ਾਰਾਂ ਰੁਪਏ ਦੀ ਨਕਦੀ ਤੇ ਸੋਨੇ ਦੇ ਗਹਿਣੇ ਚੋਰੀ

ਕਾਹਨੂੰਵਾਨ, 13 ਜੂਨ (ਹਰਜਿੰਦਰ ਸਿੰਘ ਜੱਜ)-ਥਾਣਾ ਕਾਹਨੂੰਵਾਨ ਅਧੀਨ ਪੈਂਦੀ ਪੁਲਿਸ ਚੌਕੀ ਤੁਗਲਵਾਲ ਨਾਲ ਸਬੰਧਿਤ ਪਿੰਡ ਸੂਚ ਵਿਖੇ ਚੋਰ ਗਰੋਹ ਵਲੋਂ ਇਕ ਘਰ 'ਚ ਰਾਤ ਸਮੇਂ ਦਾਖ਼ਲ ਹੋ ਕੇ ਅੰਦਰੋਂ ਹਜ਼ਾਰਾਂ ਰੁਪਏ ਦੀ ਨਕਦੀ ਤੇ ਭਾਰੀ ਮਾਤਰਾ 'ਚ ਸੋਨੇ ਦੇ ਗਹਿਣੇ ਚੋਰੀ ...

ਪੂਰੀ ਖ਼ਬਰ »

ਛਾਪੇਮਾਰੀ ਦੌਰਾਨ ਨਾਜਾਇਜ਼ ਸ਼ਰਾਬ ਫੜੀ

ਧਾਰੀਵਾਲ, 13 ਜੂਨ (ਸਵਰਨ ਸਿੰਘ)-ਪੁਲਿਸ ਥਾਣਾ ਧਾਰੀਵਾਲ ਦੀ ਪੁਲਿਸ ਨੇ ਛਾਪੇਮਾਰੀ ਕਰਕੇ ਨਾਜਾਇਜ਼ ਠੇਕਾ ਮਾਰਕਾ ਸ਼ਰਾਬ ਫੜੀ ਹੈ | ਇਸ ਸਬੰਧ 'ਚ ਐਸ.ਐਚ.ਓ. ਅਮਨਦੀਪ ਸਿੰਘ ਰੰਧਾਵਾ ਨੇ ਦੱਸਿਆ ਕਿ ਏ.ਐਸ.ਆਈ. ਰਾਜਵਿੰਦਰ ਸਿੰਘ ਪੁਲਿਸ ਪਾਰਟੀ ਨਾਲ ਗਸ਼ਤ ਕਰ ਰਹੇ ਸਨ ਕਿ ਇਕ ...

ਪੂਰੀ ਖ਼ਬਰ »

ਬੇਅਦਬੀ ਦੀਆਂ ਵਾਪਰ ਰਹੀਆਂ ਘਟਨਾਵਾਂ ਨਿੰਦਣਯੋਗ : ਬਾਬਾ ਸਰਵਨ ਸਿੰਘ

ਬਟਾਲਾ, 13 ਜੂਨ (ਕਾਹਲੋਂ)-ਪੰਜਾਬ 'ਚ ਧੰਨ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੀ ਬੇਅਦਬੀ ਦੀਆਂ ਲਗਾਤਾਰ ਵਾਪਰ ਰਹੀਆਂ ਘਟਨਾਵਾਂ ਨਿੰਦਣਯੋਗ ਹਨ ਤੇ ਸਰਕਾਰ ਨੂੰ ਇਸ ਪਾਸੇ ਵੱਲ ਸਖ਼ਤ ਕਦਮ ਪੁੱਟਣੇ ਚਾਹੀਦੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਬਾਬਾ ਸਰਵਨ ਸਿੰਘ ਮਲਕਪੁਰ ...

ਪੂਰੀ ਖ਼ਬਰ »

ਕਾਦੀਆਂ 'ਚ ਦੋ ਥਾਂਈ ਚੋਰੀ

ਕਾਦੀਆਂ, 13 ਜੂਨ (ਮਕਬੂਲ ਅਹਿਮਦ)-ਅੱਜ ਕਾਦੀਆਂ 'ਚ ਦੋ ਥਾਵਾਂ 'ਤੇ ਚੋਰੀ ਹੋਣ ਦਾ ਸਮਾਚਾਰ ਹੈੈ | ਪ੍ਰਾਪਤ ਜਾਣਕਾਰੀ ਮੁਤਾਬਿਕ ਸਿਵਲ ਲਾਈਨ 'ਚ ਸਥਿਤ ਫ਼ਰੂਟ ਜੂਸ ਦੀ ਦੁਕਾਨ ਤੋਂ ਚੋਰ ਰਾਤ ਨੰੂ ਤਾਲੇ ਤੋੜ ਕੇ ਬੈਟਰਾ ਲੈ ਗਏ | ਇਸ ਸਬੰਧ 'ਚ ਅਸ਼ੋਕ ਕੁਮਾਰ ਤੇ ਵਿਨੋਦ ਕੁਮਾਰ ...

ਪੂਰੀ ਖ਼ਬਰ »

ਵਿਧਾਇਕਾਂ ਵਲੋਂ ਸਿੱਖਿਆ ਮੰਤਰੀ ਨਾਲ ਮੀਟਿੰਗ

ਧਾਰੀਵਾਲ, 13 ਜੂਨ (ਸਵਰਨ ਸਿੰਘ)-ਗਰਮੀਆਂ ਦੀਆਂ ਛੁੱਟੀਆਂ ਵਿਚ ਸਿੱਖਿਆ ਵਿਭਾਗ ਅੰਦਰ ਹੋਣ ਜਾ ਰਹੀਆਂ ਬਦਲੀਆਂ ਨੂੰ ਲੈ ਕੇ ਵਿਧਾਇਕ ਫਤਹਿਜੰਗ ਸਿੰਘ ਬਾਜਵਾ ਤੇ ਵਿਧਾਇਕ ਬਲਵਿੰਦਰ ਸਿੰਘ ਲਾਡੀ ਸਿੱਖਿਆ ਮੰਤਰੀ ਪੰਜਾਬ ਸ੍ਰੀ ਓ.ਪੀ. ਸੋਨੀ ਨੂੰ ਚੰਡੀਗੜ੍ਹ ਵਿਖੇ ਮਿਲੇ ...

ਪੂਰੀ ਖ਼ਬਰ »

ਗੁਡਵਿੱਲ ਸਕੂਲ 'ਚ 'ਸਪੋਰਟਸ ਸਮਰ ਕੈਂਪ' ਸ਼ੁਰੂ

ਬਟਾਲਾ, 13 ਜੂਨ (ਕਾਹਲੋਂ)-ਗੁਡਵਿੱਲ ਇੰਟਰਨੈਸ਼ਨਲ ਸਕੂਲ ਢਡਿਆਲਾ ਨੱਤ (ਸੀ.ਬੀ.ਐਸ.ਈ.) ਵਿਖੇ ਵੱਖ-ਵੱਖ ਖੇਡਾਂ ਦੀ ਕੋਚਿੰਗ ਲਈ ਚੁਣੇ ਗਏ ਖਿਡਾਰੀਆਂ ਦੇ ਕੋਚਿੰਗ ਕੈਂਪ ਦਾ ਆਰੰਭ ਸ੍ਰੀ ਗੁਰਦਿਆਲ ਸਿੰਘ ਚੇਅਰਮੈਨ ਵਲੋਂ ਕੀਤਾ ਗਿਆ | ਕੈਂਪ 'ਚ ਅਥਲੈਟਿਕਸ, ਹੈਾਡਬਾਲ, ...

ਪੂਰੀ ਖ਼ਬਰ »

ਐਜੂਕੇਸ਼ਨ ਵਰਲਡ 'ਚ ਬੈਂਕਿੰਗ, ਐਸ. ਐਸ. ਸੀ. ਤੇ ਮਾਸਟਰ ਕੇਡਰ ਦੇ ਬੈਚ ਕੱਲ੍ਹ ਤੋਂ

ਗੁਰਦਾਸਪੁਰ, 13 ਜੂਨ (ਆਰਿਫ਼)-ਸਥਾਨਕ ਐਜੂਕੇਸ਼ਨ ਵਰਲਡ ਸੈਂਟਰ ਵਿਖੇ ਬੈਂਕਿੰਗ, ਐਸ.ਐਸ.ਸੀ ਤੇ ਪੰਜਾਬ ਗੌਰਮਿੰਟ ਦੇ ਟੈੱਸਟਾਂ ਦੇ ਬੈਚ 15 ਜੂਨ ਤੋਂ ਸ਼ੁਰੂ ਕੀਤੇ ਜਾ ਰਹੇ ਹਨ | ਇਸ ਸਬੰਧੀ ਮੈਨੇਜਿੰਗ ਪਾਰਟਨਰ ਸੋਨੀਆ ਸੱਚਰ ਨੇ ਦੱਸਿਆ ਕਿ ਸੰਸਥਾ ਵਿਚ ਇੰਗਲਿਸ਼, ਜੀ.ਕੇ, ...

ਪੂਰੀ ਖ਼ਬਰ »

ਗੁਰਦੁਆਰਾ ਕਰਤਾਰਪੁਰ ਸਾਹਿਬ (ਪਾਕਿਸਤਾਨ) ਦੇ ਲਾਂਘੇ ਲਈ ਸਰਹੱਦ 'ਤੇ 209ਵੀਂ ਅਰਦਾਸ

ਡੇਰਾ ਬਾਬਾ ਨਾਨਕ, 13 ਜੂਨ (ਹੀਰਾ ਸਿੰਘ ਮਾਂਗਟ)-ਪਾਕਿਸਤਾਨ ਵਿਚਲੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਡੇਰਾ ਬਾਬਾ ਨਾਨਕ ਸਰਹੱਦ ਰਾਹੀਂ ਬਿਨ੍ਹਾਂ ਪਾਸਪੋਰਟ ਬਿਨ੍ਹਾਂ ਵੀਜ਼ਾ ਖੁੱਲਾ ਲਾਂਘਾ ਬਣ ਜਾਣ ਦੀ ਆਸ ਨੂੰ ਲੈ ਕੇ ਮੱਸਿਆ ਦੇ ਦਿਹਾੜੇ 'ਤੇ ਗੁਰਦੁਆਰਾ ...

ਪੂਰੀ ਖ਼ਬਰ »

ਕਲਾਨੌਰ ਕੈ ਮਿਸਟ ਯੂਨੀਅਨ ਭੰਗ

ਕਲਾਨੌਰ, 13 ਜੂਨ (ਪੁਰੇਵਾਲ/ਕਾਹਲੋਂ)- ਸਥਾਨਕ ਕਸਬੇ 'ਚ ਦਵਾਈਆਂ ਦੀਆਂ ਦੁਕਾਨਾਂ ਦਾ ਕਾਰੋਬਾਰ ਕਰਨ ਵਾਲੇ ਕੈਮਿਸਟਾਂ ਦੀ ਮੀਟਿੰਗ ਖਾਲਸਾ ਮੈਡੀਕਲ ਹਾਲ ਵਿਖੇ ਸਕੱਤਰ ਰਾਜੇਸ਼ ਕੁਮਾਰ ਹੈਪੀ ਦੀ ਅਗਵਾਈ 'ਚ ਹੋਈ | ਮੀਟਿੰਗ 'ਚ ਕਲਾਨੌਰ ਕੈਮਿਸਟ ਯੂਨੀਅਨ ਭੰਗ ਕਰਨ ਦਾ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮ ਅਗਲੇ ਹੁਕਮਾਂ ਤੱਕ ਵਰਕ ਟੂ ਰੂਲ ਕੰਮ ਕਰਨਗੇ-ਪੱਪੂ

ਗੁਰਦਾਸਪੁਰ, 13 ਜੂਨ (ਆਰਿਫ਼)-ਟੈਕਨੀਕਲ ਸਰਵਿਸਿਜ਼ ਯੂਨੀਅਨ ਪੰਜਾਬ ਦੇ ਵਿੱਤ ਸਕੱਤਰ ਸੁਰਿੰਦਰ ਪੱਪੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਚੇਅਰਮੈਨ ਪਾਵਰਕਾਮ ਪਟਿਆਲਾ ਵਲੋਂ ਮੰਨੀਆਂ ਮੰਗਾਂ ਲਾਗੂ ਨਾ ਕਰਨ ਦੇ ਵਿਰੋਧ ਵਿਚ ਬਿਜਲੀ ਮੁਲਾਜ਼ਮ ਜਾਇੰਟ ਫੋਰਮ ਪੰਜਾਬ ...

ਪੂਰੀ ਖ਼ਬਰ »

ਗੁਰੂ ਸਾਗਰ ਪਬਲਿਕ ਸਕੂਲ ਪੰਧੇਰ ਵਿਖੇ ਸੈਮੀਨਾਰ ਕਰਵਾਇਆ

ਫਤਹਿਗੜ੍ਹ ਚੂੜੀਆਂ, 13 ਜੂਨ (ਐਮ.ਐਸ. ਫੁੱਲ)-ਗੁਰੂ ਸਾਗਰ ਪਬਲਿਕ ਸਕੂਲ ਪੰਧੇਰ ਵਿਖੇ ਲੇਖਕ ਤੇ ਚਿੰਤਕ ਸ੍ਰੀਮਤੀ ਹਰਜਿੰਦਰਪਾਲ ਕੌਰ ਪ੍ਰੈਜ਼ੀਡੈਂਟ ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਸੋਸਾਇਟੀ ਦੇ ਪ੍ਰਬੰਧਾਂ ਹੇਠ ਆਧੁਨਿਕਤਾ ਤੇ ਘੱਟ ਰਹੀਆਂ ਕਦਰਾਂ-ਕੀਮਤਾਂ 'ਤੇ ...

ਪੂਰੀ ਖ਼ਬਰ »

ਵਿਧਾਇਕ ਲਾਡੀ ਵਲੋਂ ਅਧਿਕਾਰੀਆਂ ਨੂੰ ਸਖ਼ਤ ਤਾੜਨਾ ਲੋਕਾਂ ਦੇ ਕੰਮ ਪਹਿਲ ਦੇ ਆਧਾਰ 'ਤੇ ਕੀਤੇ ਜਾਣ

ਅੱਚਲ ਸਾਹਿਬ, 13 ਜੂਨ (ਗੁਰਚਰਨ ਸਿੰਘ)-ਬਲਾਕ ਸੰਮਤੀ, ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤੀ ਚੋਣਾਂ ਸ਼ਾਨ ਨਾਲ ਜਿੱਤਾਂਗੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਵਰਕਰਾਂ ਸਮੇਤ ਕੀਤਾ | ਸ: ਲਾਡੀ ਨੇ ਕਿਹਾ ਕਿ ...

ਪੂਰੀ ਖ਼ਬਰ »

ਪਿੰਡ ਢੰਡੇ ਦਾ ਸੱਭਿਆਚਾਰਕ ਮੇਲਾ ਸ਼ਾਨੋ-ਸ਼ੌਕਤ ਨਾਲ ਸਮਾਪਤ

ਹਰਚੋਵਾਲ, 13 ਜੂਨ (ਢਿੱਲੋਂ)-ਪਿੰਡ ਢੰਡੇ 'ਚ ਬਾਬਾ ਨਾਗਦੇਵਤਾ ਰੋੜੀਵਾਲਾ ਦੀ ਯਾਦ 'ਚ ਚੌਥਾ ਸੱਭਿਆਚਾਰਕ ਮੇਲਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸ਼ਾਨੋ-ਸ਼ੌਕਤ ਨਾਲ ਸਮਾਪਤ ਹੋਇਆ | ਮੇਲੇ ਦੇ ਮੁੱਖ ਮਹਿਮਾਨ ਹਲਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਸਨ | ਸ: ਲਾਡੀ ਨੇ ...

ਪੂਰੀ ਖ਼ਬਰ »

ਤੰਦਰੁਸਤ ਪੰਜਾਬ ਤਹਿਤ ਸਾਧੂਚੱਕ ਸਕੂਲ ਵਿਖੇ ਸਮਾਗਮ

ਗੁਰਦਾਸਪੁਰ, 13 ਜੂਨ (ਆਰਿਫ਼)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਤੰਦਰੁਸਤ ਪੰਜਾਬ ਮੁਹਿੰਮ ਤਹਿਤ ਸਰਕਾਰੀ ਹਾਈ ਸਕੂਲ ਸਾਧੂ ਚੱਕ ਵਿਖੇ ਜਾਗਰੂਕਤਾ ਸਮਾਗਮ ਕਰਵਾਇਆ ਗਿਆ | ਜਿਸ ਵਿਚ ਵਿਸ਼ੇਸ਼ ਤੌਰ 'ਤੇ ਪਹੁੰਚੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.) ਸ੍ਰੀਮਤੀ ਰਾਕੇਸ਼ ...

ਪੂਰੀ ਖ਼ਬਰ »

ਮੋਹਲੋਵਾਲੀ 'ਚ ਜੋੜ ਮੇਲਾ ਕੱਲ੍ਹ

ਕੋਟਲੀ ਸੂਰਤ ਮੱਲ੍ਹੀ, 13 ਜੂਨ (ਕੁਲਦੀਪ ਸਿੰਘ ਨਾਗਰਾ)-ਨੇੜਲੇ ਪਿੰਡ ਮੋਹਲੋਵਾਲੀ ਵਿਖੇ ਬਾਬਾ ਸਾਨ੍ਹ ਰੋਜ਼ ਦੀ ਯਾਦ 'ਚ ਸਾਲਾਨਾ ਜੋੜ ਮੇਲਾ 15 ਜੂਨ ਨੂੰ ਕਰਵਾਇਆ ਜਾ ਰਿਹਾ ਹੈ, ਜਿਸ ਸਬੰਧੀ ਸੰਗਤਾਂ 'ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਵਿਜੇ ...

ਪੂਰੀ ਖ਼ਬਰ »

ਨਵਾਂ ਯੁੱਗ ਨਵੀਂ ਸੋਚ ਸੁਸਾਇਟੀ ਵਲੋਂ ਪੰਥਦੀਪ ਸਿੰਘ ਦਾ ਸਨਮਾਨ

ਧਾਰੀਵਾਲ, 13 ਜੂਨ (ਨਿਸ਼ਾਨ ਸਿੰਘ ਕਾਹਲੋਂ)-ਕੇਂਦਰ ਸਰਕਾਰ ਵਲੋਂ ਸ਼ੁਰੂ ਕੀਤਾ ਗਿਆ ਮਿਸ਼ਨ ਤੰਦਰੁਸਤ ਦੇ ਤਹਿਤ ਪਿੰਡ ਛੀਨਾ ਰੇਲ ਵਾਲਾ ਦੇ ਸਰਪੰਚ ਪੰਥਦੀਪ ਸਿੰਘ ਵਲੋਂ ਪੰਚਾਇਤ ਅਤੇ ਲੋਕਾਂ ਦੇ ਸਹਿਯੋਗ ਨਾਲ ਕੀਤੀ ਗਈ ਸਫਾਈ ਦੇ ਕੰਮ ਕਰਕੇ ਨਵਾਂ ਯੁੱਗ ਨਵੀਂ ਸੋਚ ...

ਪੂਰੀ ਖ਼ਬਰ »

ਮਹਿਰਾ ਬਰਾਦਰੀ ਦੀ ਮੇਲ ਕੱਲ੍ਹ

ਪੁਰਾਣਾ ਸ਼ਾਲਾ, 13 ਜੂਨ (ਗੁਰਵਿੰਦਰ ਸਿੰਘ ਗੁਰਾਇਆ)-ਮਹਿਰਾ ਬਰਾਦਰੀ ਦੇ ਜਠੇਰਿਆਂ ਦੀ ਮੇਲ 15 ਜੂਨ ਨੰੂ ਪੁਲ ਤਿੱਬੜੀ ਕਾਲੋਨੀ ਸਥਿਤ ਬਰਾਦਰੀ ਦੇ ਜਠੇਰਿਆਂ 'ਤੇ ਹੋਵੇਗੀ | ਇਸ ਸਬੰਧੀ ਗੁਰਦੇਵ ਸਿੰਘ ਜੇ.ਈ.ਨਵਾਂ ਸ਼ਾਲਾ ਨੇ ਮਹਿਰਾ ਬਰਾਦਰੀ ਦੇ ਲੋਕਾਂ ਨੰੂ ਮੇਲ ਵਿਚ ...

ਪੂਰੀ ਖ਼ਬਰ »

ਰੀਜਨਲ ਕੈਂਪਸ ਵਿਖੇ ਚੇਅਰਮੈਨ ਪਾਹੜਾ ਨੇ ਲਗਵਾਇਆ ਸਬਮਰਸੀਬਲ ਪੰਪ

ਗੁਰਦਾਸਪੁਰ, 13 ਜੂਨ (ਗੁਰਪ੍ਰਤਾਪ ਸਿੰਘ)-ਵੱਧ ਰਹੀ ਗਰਮੀ ਨੰੂ ਧਿਆਨ 'ਚ ਰੱਖਦੇ ਹੋਏ ਪੰਜਾਬ ਲੇਬਰ ਸੈੱਲ ਦੇ ਚੇਅਰਮੈਨ ਗੁਰਮੀਤ ਸਿੰਘ ਪਾਹੜਾ ਵਲੋਂ ਗੁਰੂ ਨਾਨਕ ਪਾਰਕ ਰੀਜ਼ਨਲ ਕੈਂਪਸ ਵਿਖੇ ਬੂਟਿਆਂ ਨੰੂ ਪਾਣੀ ਦੇਣ ਲਈ ਸਬਮਰਸੀਬਲ ਪੰਪ ਲਗਵਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਪਾਵਰਕਾਮ ਵਲੋਂ ਖੇਤਾਂ 'ਚ ਲਗਾਏ ਪੋਲ ਹਟਾਏ ਜਾਣ ਦੀ ਮੰਗ

ਡੇਰਾ ਬਾਬਾ ਨਾਨਕ, 13 ਜੂਨ (ਵਿਜੇ ਕੁਮਾਰ ਸ਼ਰਮਾ)-ਪਿੰਡ ਸ਼ਾਹਪੁਰ ਗੋਰਾਇਆ ਦੀ ਰਜਵੰਤ ਕੌਰ ਨੇ ਪਾਵਰਕਾਮ ਦੇ ਐਕਸੀਅਨ ਨੂੰ ਲਿਖਤੀ ਸ਼ਿਕਾਇਤ ਦਿੰਦਿਆਂ ਦੋਸ਼ ਲਾਇਆ ਹੈ ਕਿ ਪਾਵਰਕਾਮ ਨਾਲ ਸਬੰਧਿਤ ਨਿੱਜੀ ਮੁਲਾਜ਼ਮਾਂ ਵਲੋਂ ਸਾਡੀ ਗੈਰ ਹਾਜ਼ਰੀ 'ਚ ਸਾਡੇ ਖੇਤਾਂ 'ਚ ...

ਪੂਰੀ ਖ਼ਬਰ »

ਬੰਮਰਾਹ ਜਠੇਰਿਆਂ ਦਾ ਭੰਡਾਰਾ ਕੱਲ੍ਹ

ਸੇਖਵਾਂ, 13 ਜੂਨ (ਕੁਲਬੀਰ ਸਿੰਘ ਬੂਲੇਵਾਲ)-ਸਥਾਨਕ ਪਿੰਡ ਸੇਖਵਾਂ 'ਚ ਬੰਮਰਾਹ ਜਠੇਰਿਆਂ ਦਾ ਸਾਲਾਨਾ ਭੰਡਾਰਾ 15 ਜੂਨ ਦਿਨ ਸ਼ੁੱਕਰਵਾਰ ਨੂੰ ਮਨਾਇਆ ਜਾ ਰਿਹਾ ਹੈ, ਜਿਸ 'ਚ ਬੰਮਰਾਹ ਪਰਿਵਾਰ ਦਿੱਲੀ, ਜੰਮੂ, ਪਠਾਨਕੋਟ, ਗੁਰਦਾਸਪੁਰ, ਜਮੁਨਾਨਗਰ, ਫਰੀਦਾਬਾਦ, ਜਲੰਧਰ, ...

ਪੂਰੀ ਖ਼ਬਰ »

ਬਿਸ਼ਨਕੋਟ 'ਚ ਕਰਵਾਏ ਜ਼ਿਲ੍ਹਾ ਪੱਧਰੀ ਕ੍ਰਿਕਟ ਟੂਰਨਾਮੈਂਟ 'ਤੇ ਮੀਰੀ-ਪੀਰੀ ਕਲਾਨੌਰ ਦੀ ਟੀਮ ਕਾਬਜ਼

ਕਲਾਨੌਰ, 13 ਜੂਨ (ਪੁਰੇਵਾਲ)- ਨੇੜਲੇ ਪਿੰਡ ਬਿਸ਼ਨਕੋਟ ਦੀ ਸ਼ੇਰ ਦਿਲ ਸਪੋਰਟਸ ਕਲੱਬ ਵਲੋਂ ਤੀਸਰਾ ਜ਼ਿਲ੍ਹਾ ਪੱਧਰੀ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ, ਜਿਸ 'ਚ ਜ਼ਿਲ੍ਹਾ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਅੰਮਿ੍ਤਸਰ ਆਦਿ ਤੋਂ 28 ਦੇ ਕਰੀਬ ਨਾਮਵਰ ਕ੍ਰਿਕਟ ...

ਪੂਰੀ ਖ਼ਬਰ »

ਬੇਲੋੜੇ ਪੋਸਟਰ ਪਾੜ ਕੇ ਕੀਤੀ ਸਵੱਛ ਭਾਰਤ ਮੁਹਿੰਮ ਦੀ ਸ਼ੁਰੂਆਤ

ਅਲੀਵਾਲ, 13 ਜੂਨ (ਅਵਤਾਰ ਸਿੰਘ ਰੰਧਾਵਾ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਲੋਕਾਂ ਦੇ ਵੱਡੇ ਸਹਿਯੋਗ ਸਦਕਾ ਸ਼ੁਰੂ ਕੀਤੀ ਗਈ ਸਵੱਛ ਭਾਰਤ ਅਭਿਆਨ ਦੀ ਲਹਿਰ ਨੂੰ ਭਰਵਾਂ ਸਹਿਯੋਗ ਦੇਣ ਦੇ ਮਕਸਦ ਨਾਲ ਕਸਬਾ ਅਲੀਵਾਲ ਤੋਂ ਆਸ-ਪਾਸ ਦੇ ਸਾਬਕਾ ਸੈਨਿਕਾਂ ਤੇ ...

ਪੂਰੀ ਖ਼ਬਰ »

ਬੀ. ਐਮ. ਐਸ. ਐਮ. ਦੇ ਕੈਂਪਸ ਗਗਨ ਇੰਟਰਨੈਸ਼ਨਲ ਸਕੂਲ 'ਚ ਸਮਰ ਕੈਂਪ

ਕਲਾਨੌਰ, 13 ਜੂਨ (ਪੁਰੇਵਾਲ)- ਸਥਾਨਕ ਕਸਬੇ 'ਚ ਬਾਬਾ ਮੇਹਰ ਸਿੰਘ ਮੈਮੋਰੀਅਲ ਗਰੁੱਪ ਆਫ਼ ਇੰਸਟੀਚਿਊਟ ਦੇ ਕੈਂਪਸ ਗਗਨ ਇੰਟਰਨੈਸ਼ਨਲ ਸਕੂਲ 'ਚ ਮੈਨੇਜਮੈਂਟ ਚੇਅਰਮੈਨ ਇੰਜ. ਕੁਲਵਿੰਦਰ ਸਿੰਘ ਦੀਆਂ ਹਦਾਇਤਾਂ ਅਤੇ ਸਹਿਯੋਗ ਨਾਲ ਸਮਰ ਕੈਂਪ ਲਗਾਇਆ ਗਿਆ¢ ਕੈਂਪ 'ਚ ...

ਪੂਰੀ ਖ਼ਬਰ »

ਆਸ਼ਾ ਵਰਕਰਜ਼ ਤੇ ਫੈਸਲੀਟੇਟਰਜ਼ ਵਲੋਂ ਬੀਮੇ ਸਰਵੇ ਦੇ ਬਾਈਕਾਟ ਦਾ ਐਲਾਨ

ਗੁਰਦਾਸਪੁਰ, 13 ਜੂਨ (ਆਲਮਬੀਰ ਸਿੰਘ)-ਸਿਹਤ ਵਿਭਾਗ ਦੇ ਅਧਿਕਾਰੀਆਂ ਵਲੋਂ ਆਸ਼ਾ ਵਰਕਰਜ਼ ਤੇ ਫੈਸਲੀਟੇਟਰਜ਼ (ਸੁਪਰਵਾਈਜ਼ਰਾਂ) ਤੋਂ ਉਨ੍ਹਾਂ ਦੀ ਬਣਦੀ ਡਿਊਟੀ ਤੋਂ ਵਾਧੂ ਕੰਮ ਲੈਣ ਤੇ ਰੈਗੂਲਰ ਤਨਖ਼ਾਹਾਂ ਦੀ ਮੰਗ ਨੰੂ ਲੈ ਕੇ ਆਸ਼ਾ ਵਰਕਰਜ਼ ਤੇ ਫੈਸਲੀਟੇਟਰਜ਼ ...

ਪੂਰੀ ਖ਼ਬਰ »

ਕਈ ਸਮੱਸਿਆਵਾਂ ਨਾਲ ਜੂਝ ਰਿਹਾ ਕਸਬਾ ਪੁਰਾਣਾ ਸ਼ਾਲਾ ਤੇ ਪੰਡੋਰੀ

ਪੁਰਾਣਾ ਸ਼ਾਲਾ, 13 ਜੂਨ (ਅਸ਼ੋਕ ਸ਼ਰਮਾ)-ਪੰਜਾਬ ਇਕ ਖੇਤੀ ਪ੍ਰਧਾਨ ਸੂਬਾ ਹੈ ਤੇ ਇੱਥੇ ਅਜੇ ਤੱਕ ਫ਼ਸਲਾਂ ਦਾ ਸਰਕਾਰ ਵਲੋਂ ਘੱਟੋ-ਘੱਟ ਸਮਰਥਨ ਮੁੱਲ ਨਿਰਧਾਰਿਤ ਨਹੀਂ ਕੀਤਾ ਗਿਆ | ਜਿਸ ਕਾਰਨ ਕਿਸਾਨ ਆਰਥਿਕ ਪੱਖੋਂ ਕਮਜੋਰ ਹੋ ਕੇ ਕਰਜ਼ੇ ਦੇ ਬੋਝ ਹੇਠ ਦੱਬੇ ਪਏ ਹਨ ਤੇ ...

ਪੂਰੀ ਖ਼ਬਰ »

ਵਿਧਾਇਕ ਲਾਡੀ ਦੀ ਅਗਵਾਈ 'ਚ ਸੰਮਤੀ ਤੇ ਪੰਚਾਇਤੀ ਚੋਣਾਂ ਸ਼ਾਨ ਨਾਲ ਜਿੱਤਾਂਗੇ-ਮਨਜੀਤ ਚੀਮਾ

ਅੱਚਲ ਸਾਹਿਬ, 13 ਜੂਨ (ਗੁਰਚਰਨ ਸਿੰਘ)-ਹਲਕਾ ਸ੍ਰੀ ਹਰਗੋਬਿੰਦਪੁਰ ਦੇ ਅਧੀਨ ਆਉਂਦੇ ਬਲਾਕ ਬਟਾਲਾ ਦੇ ਪਿੰਡਾਂ 'ਚ ਹਲਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਦੀ ਅਗਵਾਈ 'ਚ ਬਲਾਕ ਸੰਮਤੀ ਤੇ ਪੰਚਾਇਤੀ ਚੋਣਾਂ 'ਚ ਇਤਿਹਾਸਕ ਜਿੱਤ ਪ੍ਰਾਪਤ ਕਰਾਂਗੇ | ਇਨ੍ਹਾਂ ਸ਼ਬਦਾਂ ਦਾ ...

ਪੂਰੀ ਖ਼ਬਰ »

ਨੂਰ ਮਹਿਤਾਬ 'ਫਸਟ ਲੁੱਕ' ਗੀਤ ਨਾਲ ਪੀ.ਟੀ.ਸੀ. 'ਤੇ ਅੱਜ

ਧਾਰੀਵਾਲ, 13 ਜੂਨ (ਜੇਮਸ ਨਾਹਰ)-ਛੋਟੀ ਉਮਰ ਵਿਚ ਵੱਡੀਆਂ ਮੱਲ੍ਹਾਂ ਮਾਰਨ ਵਾਲਾ ਬਾਲ ਗਾਇਕ ਨੂਰ ਮਹਿਤਾਬ ਆਪਣੇ ਸਫ਼ਲ ਗੀਤ 'ਮਿੱਟੀ ਦਾ ਬਾਵਾ' ਤੋਂ ਬਾਅਦ ਆਪਣੇ ਅਗਲੇ ਨਵੇਂ ਨਕੋਰ 'ਫਸਟ ਲੱੁਕ' ਗੀਤ ਨਾਲ ਪੀ.ਟੀ.ਸੀ. ਚੱਕਦੇ 'ਤੇ ਅੱਜ ਰਾਤ 8 ਵਜੇ ਦਰਸ਼ਕਾਂ ਦੀ ਕਚਿਹਰੀ ਵਿਚ ...

ਪੂਰੀ ਖ਼ਬਰ »

ਨਾਇਬ ਤਹਿਸੀਲਦਾਰ ਜਨਕ ਰਾਜ ਨੇ ਅਹੁਦਾ ਸੰਭਾਲਿਆ

ਡੇਰਾ ਬਾਬਾ ਨਾਨਕ, 13 ਜੂਨ (ਹੀਰਾ ਸਿੰਘ ਮਾਂਗਟ)-ਤਹਿਸੀਲ ਦਫ਼ਤਰ ਡੇਰਾ ਬਾਬਾ ਨਾਨਕ ਵਿਖੇ ਜਨਕ ਰਾਜ ਨੇ ਬਤੌਰ ਨਾਇਬ ਤਹਿਸੀਲਦਾਰ ਚਾਰਜ ਸੰਭਾਲ ਕੇ ਕੰਮ ਸ਼ੁਰੂ ਕਰ ਦਿੱਤਾ ਹੈ | ਜ਼ਿਕਰਯੋਗ ਹੈ ਕਿ ਜਨਕ ਰਾਜ ਸਬ ਤਹਿਸੀਲ ਰਮਦਾਸ ਤੋਂ ਬਦਲ ਕੇ ਇਥੇ ਆਏ ਹਨ | ਚਾਰਜ ਸੰਭਾਲਣ ...

ਪੂਰੀ ਖ਼ਬਰ »

ਪਿੰਡ ਭੋਜਰਾਜ ਦਾ ਵਫ਼ਦ ਰੰਧਾਵਾ ਨੂੰ ਮਿਲਿਆ

ਵਡਾਲਾ ਬਾਂਗਰ, 13 ਜੂਨ (ਭੁੰਬਲੀ)-ਇਸ ਇਲਾਕੇ ਦੇ ਪ੍ਰਸਿੱਧ ਪਿੰਡ ਭੋਜਰਾਜ ਦੇ ਮੁਹਤਬਰ ਵਿਅਕਤੀਆਂ ਦਾ ਵਫ਼ਦ ਸਰਪੰਚ ਸਤਪਾਲ ਭੋਜਰਾਜ ਤੇ ਕਾਮਰੇਡ ਜਗਜੀਤ ਸਿੰਘ ਭੋਜਰਾਜ ਦੀ ਅਗਵਾਈ 'ਚ ਪਿੰਡ ਦੀਆਂ ਮੁੱਖ ਮੰਗਾਂ ਨੂੰ ਲੈ ਕੇ ਸਹਿਕਾਰਤਾ ਮੰਤਰੀ ਪੰਜਾਬ ਸੁਖਜਿੰਦਰ ...

ਪੂਰੀ ਖ਼ਬਰ »

ਗੁਰਮਤਿ ਸਮਾਗਮ ਦੌਰਾਨ ਸਰਬਜੀਤ ਸਿੰਘ ਧੂੰਦਾ ਨੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ

ਧਾਰੀਵਾਲ, 13 ਜੂਨ (ਜੇਮਸ ਨਾਹਰ)-ਸਿੱਖ ਵੈੱਲਫੇਅਰ ਸੁਸਾਇਟੀ ਧਾਰੀਵਾਲ ਵਲੋਂ ਗੁਰਦੁਆਰਾ ਸ੍ਰੀ ਬੁਰਜ ਸਾਹਿਬ ਧਾਰੀਵਾਲ ਦੀ ਗਰਾਉਂਡ 'ਚ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਤੇ ਸਿੱਖ ਕੌਮ ਦੇ ਮਹਾਨ ਜਰਨੈਲਾਂ ਨੂੰ ਸਮਰਪਿਤ ਕਰਵਾਏ ਜਾ ਰਹੇ ਸਾਲਾਨਾ ...

ਪੂਰੀ ਖ਼ਬਰ »

ਆਗਾਮੀ ਲੋਕ ਸਭਾ ਤੇ ਪੰਚਾਇਤੀ ਚੋਣਾਂ 'ਚ ਔਰਤਾਂ ਅਹਿਮ ਰੋਲ ਨਿਭਾਉਣਗੀਆਂ : ਤਿ੍ਪਤਾ ਠਾਕੁਰ

ਸ੍ਰੀ ਹਰਿਗੋਬਿੰਦਪੁਰ, 13 ਜੂਨ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ 'ਚ ਉਚੇਚੇ ਤੌਰ 'ਤੇ ਪੰਜਾਬ ਮਹਿਲਾ ਕਾਂਗਰਸ ਦੀ ਜਨਰਲ ਸਕੱਤਰ ਤਿ੍ਪਤਾ ਠਾਕੁਰ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਮਾਰੂ ਨੀਤੀਆਂ ਕਾਰਨ ਹਰ ਵਰਗ ਪ੍ਰੇਸ਼ਾਨੀ ਦੇ ਆਲਮ ਵਿਚੋਂ ਗੁਜ਼ਰ ਰਿਹਾ ...

ਪੂਰੀ ਖ਼ਬਰ »

ਮੱਸਿਆ ਦੇ ਦਿਹਾੜੇ 'ਤੇ ਧਾਰਮਿਕ ਸਮਾਗਮ

ਕਲਾਨੌਰ, 13 ਜੂਨ (ਪੁਰੇਵਾਲ)-ਸਥਾਨਕ ਕਸਬੇ 'ਚ ਸਥਿਤ ਗੁਰਦੁਆਰਾ ਬਾਬਾ ਕਾਰ ਜੀ ਵਿਖੇ ਮੱਸਿਆ ਦੇ ਦਿਹਾੜੇ 'ਤੇ ਧਾਰਮਿਕ ਸਮਾਗਮ ਕਰਵਾਇਆ ਗਿਆ | ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਭਾਈ ਸੰਤੋਖ ਸਿੰਘ ਵਲੋਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ | ਇਸ ਮੌਕੇ 'ਤੇ ...

ਪੂਰੀ ਖ਼ਬਰ »

ਦੋਰਾਂਗਲਾ ਤੋਂ ਚੰਡੀਗੜ੍ਹ ਨੰੂ ਸਰਕਾਰੀ ਬੱਸ ਚਲਾਉਣ ਦੀ ਮੰਗ

ਦੋਰਾਂਗਲਾ, 13 ਜੂਨ (ਲਖਵਿੰਦਰ ਸਿੰਘ ਚੱਕਰਾਜਾ)-ਸਰਹੱਦੀ ਖੇਤਰ ਦੇ ਪਿੰਡਾਂ ਦੇ ਸਰਪੰਚਾਂ, ਪੰਚਾਂ ਵਲੋਂ ਟਰਾਂਸਪੋਰਟ ਮੰਤਰੀ ਪੰਜਾਬ ਸ੍ਰੀਮਤੀ ਅਰੁਣਾ ਚੌਧਰੀ ਕੋਲੋਂ ਦੋਰਾਂਗਲਾ ਤੋਂ ਚੰਡੀਗੜ੍ਹ ਨੰੂ ਸਰਕਾਰੀ ਬੱਸ ਚਲਾਉਣ ਦੀ ਮੰਗ ਕੀਤੀ ਹੈ | ਇਸ ਸਬੰਧੀ ਸੀਨੀਅਰ ...

ਪੂਰੀ ਖ਼ਬਰ »

ਡਾ. ਅਸ਼ੋਕ ਸੋਨੀ ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਦੇ ਪ੍ਰੈੱਸ ਸਕੱਤਰ ਬਣੇ

ਡੇਰਾ ਬਾਬਾ ਨਾਨਕ, 13 ਜੂਨ (ਵਿਜੇ ਕੁਮਾਰ ਸ਼ਰਮਾ)-ਪੰਜਾਬ ਕੈਮਿਸਟ ਐਸੋਸੀਏਸ਼ਨ ਦੀ ਜ਼ਿਲ੍ਹਾ ਬਾਡੀ ਦੀ ਚੋਣ ਸਬੰਧੀ ਅਹਿਮ ਮੀਟਿੰਗ ਐਸੋਸੀਏਸ਼ਨ ਦੇ ਕਾਰਜਕਾਰੀ ਪ੍ਰਧਾਨ ਜੀ.ਐਸ. ਚਾਵਲਾ ਤੇ ਜਨਰਲ ਸਕੱਤਰ ਤੇ ਉਪ ਪ੍ਰਧਾਨ ਸੁਰਿੰਦਰ ਦੁੱਗਲ ਦੀ ਅਗਵਾਈ 'ਚ ਹੋਈ, ਜਿਸ 'ਚ ...

ਪੂਰੀ ਖ਼ਬਰ »

ਗੈਸ ਨਾਲ ਭਰਿਆ ਟੈਂਕਰ ਪਲਟਿਆ

ਸਰਨਾ, 13 ਜੂਨ (ਬਲਵੀਰ ਰਾਜ)-ਅੱਜ ਸਰਨਾ ਦੇ ਵਾਰਡ ਨੰਬਰ-50 ਦੀ ਹਦਬਸਤ 'ਚ ਆਉਂਦੇ ਪੀਰ ਬਾਬਾ ਮਸਤ ਚੌਕ ਵਿਚ ਸਵੇਰੇ ਕਰੀਬ 9:30 ਵਜੇ ਇੰਡੀਅਨ ਗੈਸ ਨਾਲ ਭਰਿਆ ਟਰੱਕ ਮੋੜ ਕੱਟਣ ਲੱਗਿਆਂ ਸੰਤੁਲਨ ਵਿਗੜਨ ਕਾਰਨ ਪਲਟ ਗਿਆ | ਇਹ ਟਰਾਲਾ ਵਿਸ਼ਾਲ ਕੁੰਡਲ ਨਾਂਅ ਦਾ ਡਰਾਈਵਰ ਚਲਾ ...

ਪੂਰੀ ਖ਼ਬਰ »

ਸਰਕਾਰਾਂ ਦੀ ਅਣਦੇਖੀ ਕਰਕੇ ਸਰਹੱਦੀ ਕਸਬਾ ਬਮਿਆਲ ਅਨੇਕਾਂ ਸੁਵਿਧਾਵਾਂ ਤੋਂ ਵਾਂਝਾ

ਬਮਿਆਲ, 13 ਜੂਨ (ਰਾਕੇਸ਼ ਸ਼ਰਮਾ)-ਸਰਹੱਦੀ ਕਸਬਾ ਬਮਿਆਲ ਸਰਕਾਰਾਂ ਦੀ ਅਣਦੇਖੀ ਕਾਰਨ ਅੱਜ ਵੀ ਬਹੁਤ ਸਾਰੀਆਂ ਸੁਵਿਧਾਵਾਂ ਤੋਂ ਵਾਂਝਾ ਹੈ | ਪਿੰਡ ਦੇ ਚਾਰੇ ਪਾਸੇ ਗੰਦਗੀ ਦੇ ਢੇਰ ਲੱਗੇ ਹੋਏ ਹਨ | ਪਰ ਨਾ ਤਾਂ ਪ੍ਰਸ਼ਾਸਨ ਇਸ ਵੱਲ ਕੋਈ ਧਿਆਨ ਦੇ ਰਿਹਾ ਹੈ ਤੇ ਨਾ ਹੀ ਪਿੰਡ ...

ਪੂਰੀ ਖ਼ਬਰ »

ਸਟੇਰਿੰਗ ਫ਼ੇਲ੍ਹ ਹੋਣ ਕਾਰਨ ਟਰੱਕ ਦੀ ਸਕੂਟਰੀ ਨਾਲ ਟੱਕਰ–ਇਕ ਦੀ ਮੌਤ, ਇਕ ਜ਼ਖ਼ਮੀ

ਪਠਾਨਕੋਟ, 13 ਜੂਨ (ਆਰ. ਸਿੰਘ/ਚੌਹਾਨ)-ਪਿੰਡ ਛਤਵਾਲ ਦੇ ਨਜ਼ਦੀਕ ਰੇਤਾ-ਬਜਰੀ ਨਾਲ ਭਰੇ ਟਰੱਕ ਨੰਬਰ ਪੀ.ਬੀ. 03 ਵਾਈ 8157 ਦੀ ਸਕੂਟਰੀ ਨੰਬਰ ਪੀ.ਬੀ. 35 ਐੱਸ. 9532 ਨਾਲ ਟੱਕਰ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਰੇਤਾ-ਬਜਰੀ ਨਾਲ ਭਰਿਆ ਟਰੱਕ ਚੱਕੀ ਹਰਿਆਲ ਤੋਂ ਪਠਾਨਕੋਟ ਵੱਲ ਆ ...

ਪੂਰੀ ਖ਼ਬਰ »

ਨਕਦੀ ਤੇ ਚੂਰਾ ਪੋਸਤ ਸਮੇਤ 2 ਕਾਬੂ

ਡਮਟਾਲ, 13 ਜੂਨ (ਰਾਕੇਸ਼ ਕੁਮਾਰ)-ਐਸ.ਐਸ.ਪੀ. ਵਿਵੇਕਸ਼ੀਲ ਸੋਨੀ ਦੇ ਦਿਸ਼ਾ ਨਿਦਰੇਸਾਂ ਅਨੁਸਾਰ ਨਸ਼ਿਆਂ ਦੇ ਿਖ਼ਲਾਫ਼ ਛੇੜੀ ਗਈ ਮੁਹਿੰਮ ਤਹਿਤ ਨੰਗਲ ਥਾਣਾ ਇੰਚਾਰਜ ਗੁਰਵਿੰਦਰ ਸਿੰਘ ਵਲੋਂ ਇਕ ਵਿਅਕਤੀ ਨੰੂ ਨਕਦੀ ਤੇ 100 ਗਰਾਮ ਚੂਰਾ ਪੋਸਤ ਸਮੇਤ ਗਿ੍ਫ਼ਤਾਰ ਕੀਤਾ ...

ਪੂਰੀ ਖ਼ਬਰ »

ਕੈਪਟਨ ਸਾਹਿਬ ਦੇ 'ਮਿਸ਼ਨ ਤੰਦਰੁਸਤ ਪੰਜਾਬ' ਦਾ ਹਿੱਸਾ ਬਣੀਏ-ਅਮਿਤ ਵਿੱਜ

ਪਠਾਨਕੋਟ, 13 ਜੂਨ 2018 (ਸੰਧੂ/ਆਰ. ਸਿੰਘ)-ਪੰਜਾਬ ਦੀ ਕੈਪਟਨ ਸਰਕਾਰ ਵਲੋਂ ਲੋਕਾਂ ਦੀ ਸਿਹਤ ਨੂੰ ਲੈ ਕੇ ਸ਼ੁਰੂ ਕੀਤੇ 'ਮਿਸ਼ਨ ਤੰਦਰੁਸਤ ਪੰਜਾਬ' ਇਕ ਬਹੁਤ ਹੀ ਵਧੀਆ ਤੇ ਨਵੀਂ ਸੋਚ ਹੈ ਤੇ ਸਾਨੂੰ ਚਾਹੀਦਾ ਹੈ ਕਿ ਅਸੀਂ ਵੀ ਸਰਕਾਰ ਦੀ ਇਸ ਸੋਚ ਦਾ ਸਵਾਗਤ ਕਰੀਏ ਤੇ ਆਪ ਇਸ ...

ਪੂਰੀ ਖ਼ਬਰ »

ਖੇਤੀ ਸੰਦ ਸਬਸਿਡੀ 'ਤੇ ਲੈਣ ਲਈ ਕਿਸਾਨ ਕੱਲ੍ਹ ਤੱਕ ਬਿਨੈਪੱਤਰ ਜਮਾਂ ਕਰਵਾਉਣ-ਡਾ: ਅਮਰੀਕ ਸਿੰਘ

ਪਠਾਨਕੋਟ, 13 ਜੂਨ (ਸੰਧੂ/ਆਰ. ਸਿੰਘ)-ਡਾ: ਇੰਦਰਜੀਤ ਸਿੰਘ ਧੰਜੂ ਮੁੱਖ ਖੇਤੀਬਾੜੀ ਅਫ਼ਸਰ ਦੀ ਅਗਵਾਈ ਹੇਠ ਅਗੇਤੀ ਝੋਨੇ ਦੀ ਲਵਾਈ 20 ਤੋਂ ਪਹਿਲਾਂ ਨਾਂ ਕਰਨ, ਸੰਤੁਲਿਤ ਖਾਦਾਂ ਦੀ ਵਰਤੋਂ ਤੇ ਮੱਕੀ ਦੀ ਕਾਸ਼ਤ ਬਾਰੇ ਜਾਗਰੂਕ ਕਰਨ ਲਈ ਬਲਾਕ ਪਠਾਨਕੋਟ ਦੇ ਪਿੰਡ ਭਨਵਾਲ ...

ਪੂਰੀ ਖ਼ਬਰ »

ਦੋ ਅਲਟਰਾਸਾਊਾਡ ਸੈਂਟਰਾਂ ਦਾ ਸਿਵਲ ਸਰਜਨ ਵਲੋਂ ਅਚਨਚੇਤ ਨਿਰੀਖਣ

ਪਠਾਨਕੋਟ, 13 ਜੂਨ (ਸੰਧੂ/ਆਰ. ਸਿੰਘ)-ਸਿਵਲ ਸਰਜਨ ਕਮ ਜ਼ਿਲ੍ਹਾ ਐਪਰੋਪ੍ਰੀਏਟ ਅਥਾਰਿਟੀ ਪਠਾਨਕੋਟ ਡਾ: ਨੈਨਾ ਸਲਾਥੀਆ ਤੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ: ਰਾਕੇਸ਼ ਸਰਪਾਲ ਵਲੋਂ ਪੀ.ਸੀ.ਪੀ.ਐਨ.ਡੀ.ਟੀ. ਐਕਟ ਅਧੀਨ ਜ਼ਿਲ੍ਹਾ ਪਠਾਨਕੋਟ ਦੇ ਦੋ ਅਲਟਰਾਸਾਊਾਡ ਸੈਂਟਰ ...

ਪੂਰੀ ਖ਼ਬਰ »

ਮਿਹਨਤ ਨਾਲ ਪੜ੍ਹਾਈ ਕਰਨ 'ਤੇ ਕੋਈ ਵੀ ਆਪਣੀ ਮੰਜ਼ਿਲ ਨੂੰ ਪਾ ਸਕਦਾ ਹੈ-ਅਮਿਤ ਵਿਜ

ਪਠਾਨਕੋਟ, 13 ਜੂਨ (ਸੰਧੂ)- ਮਿਹਨਤ ਤੇ ਲਗਨ ਦੇ ਨਾਲ ਪੜ੍ਹਾਈ ਕਰਨ ਨਾਲ ਕੋਈ ਵੀ ਆਪਣੀ ਮੰਜ਼ਿਲ ਨੂੰ ਪਾ ਸਕਦਾ ਹੈ | ਉਕਤ ਗੱਲਾਂ ਦਾ ਪ੍ਰਗਟਾਵਾ ਵਿਧਾਇਕ ਅਮਿਤ ਵਿਜ ਨੇ ਜੇ.ਈ ਐਡਵਾਂਸ ਦੀ ਪ੍ਰੀਖਿਆ ਪਾਸ ਕਰਨ ਵਾਲੇ ਵਿਦਿਆਰਥੀ ਰਿਤਿਕ ਨੂੰ ਸਨਮਾਨਿਤ ਕਰਨ ਦੌਰਾਨ ਕੀਤਾ | ...

ਪੂਰੀ ਖ਼ਬਰ »

ਬੱਧਨ ਮਹਿਰਾ ਬਰਾਦਰੀ ਦੀ ਮੇਲ 18 ਨੂੰ

ਪਠਾਨਕੋਟ, 13 ਜੂਨ (ਸੰਧੂ)-ਬਧਨ ਮਹਿਰਾ ਬਿਰਾਦਰੀ ਦੀ ਸਾਲਾਨਾ ਮੇਲ 18 ਜੂਨ ਦਿਨ ਸੋਮਵਾਰ ਨੂੰ ਪਠਾਨਕੋਟ ਵਿਖੇ ਬਿਰਾਦਰੀ ਦੇ ਜਠੇਰਿਆਂ ਦੇ ਯੋਗੀ ਬੰਗਲਾ ਵਿਖੇ ਸਥਿਤ ਸਥਾਨ ਵਿਖੇ ਹੋਵੇਗੀ | ਉਕਤ ਜਾਣਕਾਰੀ ਬਿਰਾਦਰੀ ਦੇ ਖ਼ਜ਼ਾਨਚੀ ਸੁਭਾਸ਼ ਚੰਦਰ ਨੇ ਦਿੰਦਿਆਂ ਦੱਸਿਆ ...

ਪੂਰੀ ਖ਼ਬਰ »

ਕੈਪਟਨ ਸਾਹਿਬ ਦੇ 'ਮਿਸ਼ਨ ਤੰਦਰੁਸਤ ਪੰਜਾਬ' ਦਾ ਹਿੱਸਾ ਬਣੀਏ-ਅਮਿਤ ਵਿੱਜ

ਪਠਾਨਕੋਟ, 13 ਜੂਨ 2018 (ਸੰਧੂ/ਆਰ. ਸਿੰਘ)-ਪੰਜਾਬ ਦੀ ਕੈਪਟਨ ਸਰਕਾਰ ਵਲੋਂ ਲੋਕਾਂ ਦੀ ਸਿਹਤ ਨੂੰ ਲੈ ਕੇ ਸ਼ੁਰੂ ਕੀਤੇ 'ਮਿਸ਼ਨ ਤੰਦਰੁਸਤ ਪੰਜਾਬ' ਇਕ ਬਹੁਤ ਹੀ ਵਧੀਆ ਤੇ ਨਵੀਂ ਸੋਚ ਹੈ ਤੇ ਸਾਨੂੰ ਚਾਹੀਦਾ ਹੈ ਕਿ ਅਸੀਂ ਵੀ ਸਰਕਾਰ ਦੀ ਇਸ ਸੋਚ ਦਾ ਸਵਾਗਤ ਕਰੀਏ ਤੇ ਆਪ ਇਸ ...

ਪੂਰੀ ਖ਼ਬਰ »

ਸਰਕਾਰੀ ਵਿਭਾਗਾਂ 'ਚ ਕਰਮਚਾਰੀਆਂ ਦੀ ਵੱਡੀ ਘਾਟ

ਪਠਾਨਕੋਟ, 13 ਜੂਨ (ਚੌਹਾਨ)-ਪੰਜਾਬ ਦੀਆਂ ਸਮੇਂ ਦੀਆਂ ਸਰਕਾਰਾਂ ਬੇਰੁਜ਼ਗਾਰੀ ਦੂਰ ਕਰਨ ਦੇ ਵੱਡੇ-ਵੱਡੇ ਦਾਅਵੇ ਕਰਦੀਆਂ ਹਨ, ਪਰ ਹੁੰਦਾ ਕੁਝ ਵੀ ਨਹੀਂ | ਹਰ ਸਾਲ ਪੜ੍ਹੇ ਲਿਖੇ ਤੇ ਟੈਕਨੀਕਲ ਸਿੱਖਿਆ ਪ੍ਰਾਪਤ ਨੌਜਵਾਨਾਂ ਦੀ ਗਿਣਤੀ 'ਚ ਵਾਧਾ ਹੋ ਰਿਹਾ ਹੈ | ਜਿਨ੍ਹਾਂ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਨੇ ਸਰਹੱਦੀ ਇਲਾਕੇ ਦੇ ਖੇਤਾਂ ਦੀ ਮਿੱਟੀ ਦੀ ਜਾਂਚ ਕੀਤੀ

ਬਮਿਆਲ, 13 ਜੂਨ (ਰਾਕੇਸ਼ ਸ਼ਰਮਾ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸ਼ੁਰੂ ਕੀਤੇ ਗਏ ਮਿਸ਼ਨ 'ਤੰਦਰੁਸਤ ਪੰਜਾਬ' ਤਹਿਤ ਮੁੱਖ ਖੇਤੀਬਾੜੀ ਅਫ਼ਸਰ ਪਠਾਨਕੋਟ ਡਾ: ਇੰਦਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ ਅਨੁਸਾਰ ਖੇਤੀਬਾੜੀ ਵਿਭਾਗ ਬਮਿਆਲ ਦੀ ਟੀਮ ਵਲੋਂ ...

ਪੂਰੀ ਖ਼ਬਰ »

ਰੈੱਡ ਕਰਾਸ ਸੁਸਾਇਟੀ ਨੇ ਸਿਲਾਈ ਸੈਂਟਰ ਖੋਲਿਆ

ਸੁਜਾਨਪੁਰ, 13 ਜੂਨ (ਜਗਦੀਪ ਸਿੰਘ)-ਪ੍ਰੋਗਰੈਸਿਵ ਪਠਾਨਕੋਟ ਰੈੱਡ ਕਰਾਸ ਸੁਸਾਇਟੀ ਵਲੋਂ ਲਾਇਨਜ਼ ਕਲੱਬ ਸੁਜਾਨਪੁਰ ਹਰਮਨ ਦੇ ਸਹਿਯੋਗ ਨਾਲ ਠੰਢੀ ਖੂਹੀ ਸੁਜਾਨਪੁਰ ਵਿਖੇ ਸਿਲਾਈ ਸੈਂਟਰ ਖੋਲਿ੍ਹਆ ਗਿਆ | ਸਿਲਾਈ ਸੈਂਟਰ ਦਾ ਉਦਘਾਟਨ ਡਿਪਟੀ ਕਮਿਸ਼ਨਰ ਸ੍ਰੀਮਤੀ ...

ਪੂਰੀ ਖ਼ਬਰ »

ਧੋਖਾਧੜੀ ਦੇ ਮਾਮਲੇ 'ਚ ਦੋਸ਼ੀ ਨੰੂ 3 ਸਾਲ ਕੈਦ ਤੇ ਜੁਰਮਾਨਾ

ਪਠਾਨਕੋਟ, 13 ਜੂਨ (ਚੌਹਾਨ)-ਧੋਖਾਧੜੀ ਦੇ ਮਾਮਲੇ 'ਚ ਅਦਾਲਤ ਨੇ ਦੋਸ਼ੀ ਨੰੂ ਤਿੰਨ ਸਾਲ ਦੀ ਕੈਦ ਤੇ 3 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਜਤਿੰਦਰ ਕੁਮਾਰ ਨਿਵਾਸੀ ਮੁਹੱਲਾ ਰਾਜੜੀਆਂ ਪਠਾਨਕੋਟ ਨੇ ਥਾਣਾ ਡਵੀਜ਼ਨ ਨੰਬਰ-1 ਵਿਚ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX