ਤਾਜਾ ਖ਼ਬਰਾਂ


ਸੀ.ਬੀ.ਆਈ ਵੱਲੋਂ ਸਾਂਈ ਦੇ ਠਿਕਾਣਿਆਂ 'ਤੇ ਛਾਪੇਮਾਰੀ
. . .  1 day ago
ਨਵੀਂ ਦਿੱਲੀ, 17 ਜਨਵਰੀ - ਸੀ.ਬੀ.ਆਈ ਵੱਲੋਂ ਰਿਸ਼ਵਤ ਦੇ ਮਾਮਲੇ 'ਚ ਸਪੋਰਟਸ ਅਥਾਰਿਟੀ ਆਫ਼ ਇੰਡੀਆ (ਸਾਈ) ਦੇ ਠਿਕਾਣਿਆਂ 'ਤੇ ਛਾਪੇਮਾਰੀ ਕੀਤੀ ਗਈ ਹੈ।
ਨਵੇਂ ਸਰਪੰਚਾਂ ਨੂੰ ਗਰਾਮ ਪੰਚਾਇਤਾਂ ਦਾ ਰਿਕਾਰਡ 21 ਤੱਕ ਦੇਣ ਦੇ ਹੁਕਮ
. . .  1 day ago
ਖਮਾਣੋਂ ,17 ਜਨਵਰੀ {ਮਨਮੋਹਣ ਸਿੰਘ ਕਲੇਰ}- ਰਾਜ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ {ਚੋਣ ਸ਼ਾਖਾ} ਵੱਲੋਂ ਰਾਜ ਸਮੂਹ ਜ਼ਿਲ੍ਹਾ ਵਿਕਾਸ ਅਫ਼ਸਰਾਂ ਅਤੇ ਬਲਾਕ ਵਿਕਾਸ ਅਫ਼ਸਰਾਂ ਨੂੰ ਇਕ ਪੱਤਰ ਜਾਰੀ ਕਰਦੇ ਹੋਏ ਮੌਜੂਦਾ ...
ਕੈਬਨਿਟ ਦੀ ਨਿਯੁਕਤ ਕਮੇਟੀ ਨੇ ਘਟਾਇਆ ਰਾਕੇਸ਼ ਅਸਥਾਨਾ ਸਮੇਤ 4 ਅਫਸਰਾਂ ਦਾ ਕਾਰਜਕਾਲ
. . .  1 day ago
ਨਵੀਂ ਦਿੱਲੀ, 17 ਜਨਵਰੀ - ਸੀ.ਬੀ.ਆਈ ਦੇ ਵਿਸ਼ੇਸ਼ ਨਿਰਦੇਸ਼ਕ ਰਾਕੇਸ਼ ਅਸਥਾਨਾ ਅਤੇ ਤਿੰਨ ਹੋਰ ਸੀ.ਬੀ.ਆਈ ਅਫਸਰਾਂ ਦਾ ਕਾਰਜਕਾਲ ਕੇਂਦਰੀ ਕੈਬਨਿਟ ਦੀ ਨਿਯੁਕਤ ਕਮੇਟੀ ਵੱਲੋਂ...
ਸੱਚ ਦੀ ਜਿੱਤ ਹੋਈ ਹੈ - ਅੰਸ਼ੁਲ ਛਤਰਪਤੀ
. . .  1 day ago
ਪੰਚਕੂਲਾ, 17 ਜਨਵਰੀ - ਪੱਤਰਕਾਰ ਰਾਮਚੰਦਰ ਛਤਰਪਤੀ ਹੱਤਿਆ ਮਾਮਲੇ 'ਚ ਡੇਰਾ ਸਿਰਸਾ ਪ੍ਰਮੁੱਖ ਗੁਰਮੀਤ ਰਾਮ ਰਹੀਮ ਸਮੇਤ ਚਾਰ ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਏ...
ਸੈਰ ਸਪਾਟਾ ਵਿਭਾਗ ਨੇ 7.90 ਕਰੋੜ ਦੀ ਲਾਗਤ ਨਾਲ ਛੱਤਬੀੜ ਦੀ ਕੀਤੀ ਕਾਇਆ ਕਲਪ - ਸਿੱਧੂ
. . .  1 day ago
ਜ਼ੀਰਕਪੁਰ, 17 ਜਨਵਰੀ (ਹਰਦੀਪ ਸਿੰਘ ਹੈਪੀ ਪੰਡਵਾਲਾ) - ਪੰਜਾਬ ਵਿੱਚ ਜੰਗਲੀ ਜੀਵ ਸੈਲਾਨੀਆਂ ਦੀ ਗਿਣਤੀ ਨੂੰ ਵਧਾਉਣ ਲਈ ਪੰਜਾਬ ਹੈਰੀਟੇਜ ਐਂਡ ਟੂਰਿਜ਼ਮ ਪ੍ਰਮੋਸ਼ਨ ਬੋਰਡ ਵੱਲੋਂ ਛੱਤਬੀੜ...
ਛਤਰਪਤੀ ਹੱਤਿਆ ਮਾਮਲੇ 'ਚ ਰਾਮ ਰਹੀਮ ਨੂੰ ਉਮਰ ਕੈਦ ਦੀ ਸਜ਼ਾ
. . .  1 day ago
ਪੰਚਕੂਲਾ, 17 ਜਨਵਰੀ (ਰਾਮ ਸਿੰਘ ਬਰਾੜ) - ਪੱਤਰਕਾਰ ਰਾਮਚੰਦਰ ਛਤਰਪਤੀ ਹੱਤਿਆ ਮਾਮਲੇ 'ਚ ਸੀ.ਬੀ.ਆਈ ਦੀ ਵਿਸ਼ੇਸ਼ ਅਦਾਲਤ ਨੇ ਡੇਰਾ ਸੱਚਾ ਸੌਦਾ ਪ੍ਰਮੁੱਖ ਗੁਰਮੀਤ ਰਾਮ ਰਹੀਮ...
ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਤੀਸਰਾ ਇੱਕ ਦਿਨਾਂ ਮੈਚ ਕੱਲ੍ਹ
. . .  1 day ago
ਮੈਲਬੌਰਨ, 17 ਜਨਵਰੀ - ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਤੀਸਰਾ ਅਤੇ ਆਖ਼ਰੀ ਇੱਕ ਦਿਨਾਂ ਮੈਚ 18 ਜਨਵਰੀ ਨੂੰ ਮੈਲਬੌਰਨ 'ਚ ਖੇਡਿਆ ਜਾਵੇਗਾ। ਦੋਵੇਂ ਟੀਮਾਂ 1-1 ਮੈਚ ਜਿੱਤ...
ਮਹਿਲਾ ਕ੍ਰਿਕਟ : ਬੀ.ਸੀ.ਸੀ.ਆਈ ਵੱਲੋਂ ਇੰਗਲੈਂਡ ਖ਼ਿਲਾਫ਼ ਘਰੇਲੂ ਲੜੀ ਲਈ ਪ੍ਰੋਗਰਾਮ ਦਾ ਐਲਾਨ
. . .  1 day ago
ਮੁੰਬਈ, 17 ਜਨਵਰੀ - ਬੀ.ਸੀ.ਸੀ.ਆਈ ਨੇ ਇੰਗਲੈਂਡ ਖ਼ਿਲਾਫ਼ ਘਰੇਲੂ ਲੜੀ ਲਈ ਪ੍ਰੋਗਰਾਮ ਦਾ ਐਲਾਨ ਕਰ ਦਿੱਤਾ ਹੈ। ਇਸ ਲੜੀ ਤਹਿਤ ਭਾਰਤੀ ਮਹਿਲਾ ਕ੍ਰਿਕਟ ਟੀਮ ਅਤੇ ਇੰਗਲੈਂਡ...
ਸੋਸ਼ਲ ਮੀਡੀਆ 'ਤੇ ਆਮ ਚੋਣਾਂ ਦੀ ਫ਼ਰਜ਼ੀ ਤਾਰੀਖ਼ ਜਾਰੀ ਕਰਨ ਵਾਲਿਆ ਖ਼ਿਲਾਫ਼ ਕਾਰਵਾਈ ਹੋਵੇ - ਚੋਣ ਕਮਿਸ਼ਨ
. . .  1 day ago
ਨਵੀਂ ਦਿੱਲੀ, 10 ਜਨਵਰੀ - ਚੋਣ ਕਮਿਸ਼ਨ ਨੇ ਦਿੱਲੀ ਦੇ ਚੋਣ ਅਧਿਕਾਰੀ ਨੂੰ ਸੋਸ਼ਲ ਮੀਡੀਆ 'ਤੇ ਆਮ ਚੋਣਾਂ ਦੀ ਫ਼ਰਜ਼ੀ ਤਾਰੀਖ਼ ਜਾਰੀ ਕਰਨ ਵਾਲਿਆ ਖ਼ਿਲਾਫ਼ ਕਾਰਵਾਈ...
ਬੱਚਿਆ ਨਾਲ ਕਥਿਤ ਸ਼ੋਸ਼ਣ ਨੂੰ ਲੈ ਕੇ ਸੀ.ਬੀ.ਆਈ ਵੱਲੋਂ ਐੱਫ.ਆਈ.ਆਰ ਦਰਜ
. . .  1 day ago
ਪਟਨਾ, 17 ਜਨਵਰੀ - ਬਿਹਾਰ ਦੇ ਸ਼ੈਲਟਰ ਹੋਮ 'ਚ ਬੱਚਿਆ ਨਾਲ ਕਥਿਤ ਸ਼ੋਸ਼ਣ ਨੂੰ ਲੈ ਕੇ ਸੀ.ਬੀ.ਆਈ ਨੇ 8 ਐੱਫ.ਆਈ.ਆਰ ਦਰਜ ਕੀਤੀਆਂ...
ਸਾਬਕਾ ਸੈਨਾ ਮੁਖੀ ਜਨਰਲ ਜੇ.ਜੇ ਸਿੰਘ ਪੰਜਾਬ ਮੰਚ 'ਚ ਹੋਏ ਸ਼ਾਮਲ
. . .  1 day ago
ਪਟਿਆਲਾ, 17 ਜਨਵਰੀ (ਅਮਰਬੀਰ ਸਿੰਘ ਆਹਲੂਵਾਲੀਆ)- ਸਾਬਕਾ ਸੈਨਾ ਮੁਖੀ ਜਨਰਲ ਜੇ.ਜੇ ਸਿੰਘ ਪੰਜਾਬ ਮੰਚ 'ਚ ਸ਼ਾਮਲ ਹੋ ਗਏ ਹਨ। ਜਾਣਕਾਰੀ ਦੇ ਲਈ ਦੱਸ ਦੇਈਏ ਕਿ ਉਹ ਪਟਿਆਲਾ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਵਿਧਾਨ ਸਭਾ ਸੀਟ ਤੋਂ ਕੈਪਟਨ .....
ਲੋਕ ਵਿਦੇਸ਼ਾਂ ਤੋਂ ਇਲਾਜ ਲਈ ਆਉਂਦੇ ਨੇ ਗੁਜਰਾਤ - ਪ੍ਰਧਾਨ ਮੰਤਰੀ
. . .  1 day ago
ਅਹਿਮਦਾਬਾਦ, 17 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਜਰਾਤ ਦੇ ਅਹਿਮਦਾਬਾਦ ਵਿਖੇ ਸਰਦਾਰ ਵੱਲਭ ਭਾਈ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ ਐਂਡ ਰਿਸਰਚ...
ਆਸੀਆ ਅੰਦ੍ਰਾਬੀ ਨੂੰ ਐਨ.ਆਈ.ਏ ਅਦਾਲਤ 'ਚ ਕੀਤਾ ਗਿਆ ਪੇਸ਼
. . .  1 day ago
ਨਵੀਂ ਦਿੱਲੀ, 17 ਜਨਵਰੀ - ਅੱਤਵਾਦ ਦੇ ਦੋਸ਼ਾਂ ਵਿਚ ਕਸ਼ਮੀਰ ਦੀ ਵੱਖਵਾਦੀ ਆਗੂ ਆਸੀਆ ਅੰਦ੍ਰਾਬੀ ਨੂੰ ਉਸ ਦੇ 2 ਸਹਿਯੋਗੀਆਂ ਨਾਲ ਐਨ.ਆਈ.ਏ ਅਦਾਲਤ ਵਿਚ ਪੇਸ਼ ਕੀਤਾ...
ਕਾਂਗਰਸ ਵੱਲੋਂ ਵਿਧਾਨ ਸਭਾ ਚੋਣ ਲੜਨ ਵਾਲੇ ਰਾਜਵਿੰਦਰ ਸਿੰਘ ਲੱਖੀ ਅਕਾਲੀ ਦਲ 'ਚ ਸ਼ਾਮਲ
. . .  1 day ago
ਨਵੀਂ ਦਿੱਲੀ, 17 ਜਨਵਰੀ (ਜਗਤਾਰ ਸਿੰਘ)- ਨਵਾਂਸ਼ਹਿਰ ਤੋਂ ਕਾਂਗਰਸੀ ਆਗੂ ਰਾਜਵਿੰਦਰ ਸਿੰਘ ਲੱਖੀ ਅੱਜ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ 'ਚ ਸ਼੍ਰੋਮਣੀ ਅਕਾਲੀ ਦਲ ਚ ਸ਼ਾਮਿਲ ਹੋ ਗਏ ਹਨ। ਦੱਸ ਦੇਈਏ ਰਾਜਵਿੰਦਰ ਨੇ 2012 'ਚ ਕਾਂਗਰਸ ਦੀ ਟਿਕਟ 'ਤੇ .....
ਛਤਰਪਤੀ ਹੱਤਿਆ ਮਾਮਲਾ : ਜੱਜ ਨੇ ਫ਼ੈਸਲਾ ਪੜ੍ਹਨਾ ਕੀਤਾ ਸ਼ੁਰੂ
. . .  1 day ago
ਪ੍ਰਧਾਨ ਮੰਤਰੀ ਨੇ ਕੀਤਾ ਸਰਦਾਰ ਵੱਲਭ ਭਾਈ ਪਟੇਲ ਇੰਸਟੀਚਿਊਟ ਦਾ ਉਦਘਾਟਨ
. . .  1 day ago
ਸੁਣਵਾਈ ਦੇ ਦੌਰਾਨ ਛਤਰਪਤੀ ਦੇ ਪਰਿਵਾਰ ਲਈ ਮੁਆਵਜ਼ੇ ਦੀ ਕੀਤੀ ਗਈ ਮੰਗ
. . .  1 day ago
2018 'ਚ ਮਾਰੇ ਗਏ 250 ਅੱਤਵਾਦੀ - ਉੱਤਰੀ ਕਮਾਂਡ ਪ੍ਰਮੁੱਖ
. . .  1 day ago
ਛਤਰਪਤੀ ਹੱਤਿਆ ਮਾਮਲਾ : ਸੀ.ਬੀ.ਆਈ ਦੇ ਵਕੀਲ ਨੇ ਰਾਮ ਰਹੀਮ ਨੂੰ ਫਾਂਸੀ ਦੀ ਸਜ਼ਾ ਦਿੱਤੇ ਜਾਣ ਦੀ ਕੀਤੀ ਮੰਗ
. . .  1 day ago
ਥਰਮਲ ਮੁਲਾਜ਼ਮ ਜਥੇਬੰਦੀ ਦੇ ਨੁਮਾਇੰਦਿਆਂ ਨੂੰ ਪੁਲਿਸ ਨੇ ਲਿਆ ਹਿਰਾਸਤ
. . .  1 day ago
ਸ਼ਸ਼ੀ ਥਰੂਰ ਖ਼ਿਲਾਫ਼ ਅਪਰਾਧਿਕ ਮਾਣਹਾਨੀ ਮਾਮਲੇ ਦੀ ਸੁਣਵਾਈ ਮੁਲਤਵੀ
. . .  1 day ago
ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਦਿਨੇਸ਼ ਮਹੇਸ਼ਵਰੀ ਦਾ ਸਹੁੰ ਚੁੱਕ ਸਮਾਗਮ ਕੱਲ੍ਹ
. . .  1 day ago
ਪ੍ਰਧਾਨ ਮੰਤਰੀ ਨੇ ਕੀਤਾ ਵਾਈਬ੍ਰੈਂਟ ਗੁਜਰਾਤ ਗਲੋਬਲ ਵਪਾਰ ਮੇਲੇ ਦਾ ਉਦਘਾਟਨ
. . .  1 day ago
ਲੋਕਪਾਲ ਦੀ ਨਿਯੁਕਤੀ ਸਬੰਧੀ ਸੁਪਰੀਮ ਕੋਰਟ 'ਚ ਸੁਣਵਾਈ 7 ਮਾਰਚ ਨੂੰ
. . .  1 day ago
ਬੱਸ ਦੀ ਚਪੇਟ 'ਚ ਆਉਣ ਨਾਲ ਇੱਕ ਵਿਅਕਤੀ ਦੀ ਮੌਤ
. . .  1 day ago
ਗਰਨੇਡ ਹਮਲੇ 'ਚ ਤਿੰਨ ਜ਼ਖਮੀ
. . .  1 day ago
ਛਤਰਪਤੀ ਹੱਤਿਆ ਮਾਮਲਾ : ਸੀ.ਬੀ.ਆਈ. ਦੇ ਵਕੀਲ ਜੱਜ ਸਾਹਮਣੇ ਰੱਖ ਰਹੇ ਹਨ ਆਪਣਾ ਪੱਖ
. . .  1 day ago
ਰਾਮ ਰਹੀਮ ਦੇ ਵਕੀਲ ਵੱਲੋਂ ਜੱਜ ਸਾਹਮਣੇ ਰਹਿਮ ਦੀ ਅਪੀਲ
. . .  1 day ago
ਛਤਰਪਤੀ ਹੱਤਿਆ ਮਾਮਲੇ 'ਚ ਫ਼ੈਸਲਾ ਆਉਣ ਤੋਂ ਪਹਿਲਾਂ ਪੁਲਿਸ ਵੱਲੋਂ 14 ਥਾਵਾਂ 'ਤੇ ਨਾਕਾਬੰਦੀ
. . .  1 day ago
ਪੱਤਰਕਾਰ ਰਾਮਚੰਦਰ ਛਤਰਪਤੀ ਮਾਮਲੇ ਦੀ ਸੁਣਵਾਈ ਸ਼ੁਰੂ
. . .  1 day ago
ਸੰਗਰੂਰ 'ਚ ਸਵਾਈਨ ਫਲੂ ਪੀੜਤਾਂ ਦੀ ਗਿਣਤੀ ਵੱਧ ਕੇ ਹੋਈ ਤਿੰਨ
. . .  1 day ago
ਅਮਿਤ ਸ਼ਾਹ ਦੀ ਸਿਹਤ 'ਚ ਹੋ ਰਿਹੈ ਸੁਧਾਰ - ਭਾਜਪਾ
. . .  1 day ago
ਪ੍ਰਸਿੱਧ ਗਜ਼ਲ ਗੋ ਅਤੇ ਸ਼੍ਰੋਮਣੀ ਬਾਲ ਸਾਹਿਤਕਾਰ ਪ੍ਰੋ. ਸੁਖਦੇਵ ਸਿੰਘ ਗਰੇਵਾਲ ਦਾ ਦੇਹਾਂਤ
. . .  1 day ago
ਮੋਗਾ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ 'ਚ 2 ਲੜਕੀਆਂ ਸਮੇਤ 3 ਦੀ ਮੌਤ
. . .  1 day ago
ਵਿਧਾਇਕਾਂ ਦੀ ਖ਼ਰੀਦੋ ਫ਼ਰੋਖ਼ਤ ਨੂੰ ਲੈ ਕੇ ਕਾਂਗਰਸ ਵੱਲੋਂ ਭਾਜਪਾ ਖ਼ਿਲਾਫ਼ ਪ੍ਰਦਰਸ਼ਨ
. . .  1 day ago
ਸਬਰੀਮਾਲਾ ਮੰਦਰ 'ਚ ਪ੍ਰਵੇਸ਼ ਕਰਨ ਵਾਲੀਆ 2 ਮਹਿਲਾਵਾਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਕੱਲ੍ਹ
. . .  1 day ago
ਖਹਿਰਾ ਨੇ ਆਪ ਦੀ ਰੈਲੀ ਨੂੰ ਲੈ ਕੇ ਭਗਵੰਤ ਮਾਨ 'ਤੇ ਸਾਧਿਆ ਨਿਸ਼ਾਨਾ
. . .  1 day ago
ਸੌਦਾ ਸਾਧ ਦੀ ਸਜ਼ਾ ਦੀ ਸੁਣਵਾਈ ਨੂੰ ਦੇਖਦਿਆਂ ਪੰਜਾਬ ਪੁਲਸ ਵੱਲੋਂ ਥਾਂ ਥਾਂ ਨਾਕੇਬੰਦੀ
. . .  1 day ago
ਟੀ.ਐਮ.ਸੀ. ਦੀ ਵਿਰੋਧੀ ਰੈਲੀ 'ਚ ਸ਼ਾਮਲ ਹੋਣਗੇ ਬਸਪਾ ਨੇਤਾ ਸਤੀਸ਼ ਚੰਦਰ ਮਿਸ਼ਰਾ
. . .  1 day ago
ਸੁਪਰੀਮ ਕੋਰਟ ਵੱਲੋਂ ਸ਼ਰਤਾਂ ਤਹਿਤ ਮੁੰਬਈ 'ਚ ਡਾਂਸ ਬਾਰ ਨੂੰ ਮਨਜ਼ੂਰੀ
. . .  1 day ago
ਰਵੀ ਸ਼ੰਕਰ ਪ੍ਰਸਾਦ ਨੂੰ ਏਮਜ਼ ਤੋਂ ਮਿਲੀ ਛੁੱਟੀ
. . .  1 day ago
ਤੇਲੰਗਾਨਾ ਦੇ ਨਵੇਂ ਵਿਧਾਇਕਾਂ ਨੇ ਚੁੱਕੀ ਸਹੁੰ
. . .  1 day ago
ਸੁਖਪਾਲ ਖਹਿਰਾ ਜਲੰਧਰ ਵਿਖੇ ਕਰ ਰਹੇ ਪ੍ਰੈੱਸ ਵਾਰਤਾ
. . .  1 day ago
ਸਰਪੰਚ ਵੱਲੋਂ ਦਿੱਤੀ ਪਾਰਟੀ ਦੌਰਾਨ ਦੇਸੀ ਸ਼ਰਾਬ ਪੀ ਕੇ ਦੋ ਵਿਅਕਤੀਆਂ ਦੀ ਮੌਤ
. . .  1 day ago
ਦਿੱਲੀ ਕਮੇਟੀ ਦੀਆਂ 19 ਜਨਵਰੀ ਨੂੰ ਹੋਣ ਵਾਲੀਆਂ ਕਾਰਜਕਾਰਨੀ ਚੋਣਾਂ ਨੂੰ ਅਦਾਲਤ 'ਚ ਚੁਨੌਤੀ
. . .  1 day ago
ਸ੍ਰੀ ਹੇਮਕੁੰਟ ਸਾਹਿਬ 'ਚ ਹੋਈ ਤਾਜ਼ਾ ਬਰਫ਼ਬਾਰੀ, ਦੇਖੋ ਤਸਵੀਰਾਂ
. . .  1 day ago
ਸਵਾਈਨ ਫਲੂ ਨਾਲ ਔਰਤ ਦੀ ਹੋਈ ਮੌਤ
. . .  1 day ago
ਜੇਜੋਂ ਸ੍ਰੀ ਅੰਮ੍ਰਿਤਸਰ ਰੇਲ ਗੱਡੀ ਦਾ ਚੰਦੂਮਾਜਰਾ ਵੱਲੋਂ ਉਦਘਾਟਨ
. . .  1 day ago
ਪੰਜਾਬ ਦੀਆਂ 40 ਦੇ ਕਰੀਬ ਅਧਿਆਪਕ ਜਥੇਬੰਦੀਆਂ ਵੱਲੋਂ ਸੰਘਰਸ਼ ਕਮੇਟੀ ਦਾ ਗਠਨ
. . .  1 day ago
ਵਿਜੈ ਸਾਂਪਲਾ ਵੱਲੋਂ ਜੇਜੋਂ ਦੋਆਬਾ ਤੋਂ ਅੰਮ੍ਰਿਤਸਰ ਟਰੇਨ ਨੂੰ ਝੰਡੀ ਦੇ ਕੇ ਕੀਤਾ ਰਵਾਨਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 32 ਜੇਠ ਸੰਮਤ 550
ਿਵਚਾਰ ਪ੍ਰਵਾਹ: ਹਰ ਕੰਮ 'ਤੇ ਫ਼ਤਹਿ ਪਾਉਣ ਲਈ ਇਕਾਗਰਚਿਤ ਹੋਣਾ ਜ਼ਰੂਰੀ ਹੈ। -ਮਾਲ

ਜੰਮੂ-ਕਸ਼ਮੀਰ

ਜੰਮੂ ਦੇ ਪ੍ਰਦਰਸ਼ਨੀ ਮੈਦਾਨ 'ਚ ਨੈਸ਼ਨਲ ਪੈਂਥਰ ਪਾਰਟੀ ਦੇ ...

....

ਹਵਾਈ ਅੱਡੇ ਤੋਂ ਯਾਤਰੀ ਤੋਂ ਸੋਨਾ ਬਰਾਮਦ

ਐੱਸ. ਏ. ਐੱਸ. ਨਗਰ, 13 ਜੂਨ (ਕੇ. ਐੱਸ. ਰਾਣਾ)- ਮੁਹਾਲੀ ਵਿਚਲੇ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਪੁਲਿਸ ਵਲੋਂ ਇਕ ਯਾਤਰੀ ਤੋਂ ਸੋਨਾ ਬਰਾਮਦ ਕੀਤਾ ਗਿਆ ਹੈ | ਇਸ ਸਬੰਧੀ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਥਾਣਾ ਮੁਖੀ ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਨਕਮ ਟੈਕਸ ਵਿਭਾਗ ...

ਪੂਰੀ ਖ਼ਬਰ »

ਜੰਮੂ ਪ੍ਰੈੱਸ ਕਲੱਬ 'ਚ ਵਿਸ਼ਵ ਸ਼ਹੀਦ ਸਵਾਭਿਮਾਨ ...

...

ਪੂਰੀ ਖ਼ਬਰ »

ਤਸਵੀਰਾਂ ਦੀ ਜੁਬਾਨੀ....

...

ਪੂਰੀ ਖ਼ਬਰ »

ਔਰਤ ਦੀ ਚੇਨੀ ਝਪਟ ਕੇ ਫ਼ਰਾਰ

ਜ਼ੀਰਕਪੁਰ, 13 ਜੂਨ (ਹੈਪੀ ਪੰਡਵਾਲਾ)- ਇਥੋਂ ਦੇ ਬਲਟਾਣਾ ਖੇਤਰ 'ਚੋਂ ਦੋ ਮੋਟਰਸਾਈਕਲ ਸਵਾਰ ਨੌਜਵਾਨ ਇਕ 45 ਸਾਲਾ ਔਰਤ ਦੇ ਗਲੇ 'ਚੋਂ ਸੋਨੇ ਦੀ ਚੇਨੀ ਝਪਟ ਕੇ ਫ਼ਰਾਰ ਹੋ ਗਏ | ਸ਼ਿਕਾਇਤਕਰਤਾ ਮੀਨੂੰ ਗਰਗ ਵਾਸੀ ਆਨੰਦ ਵਿਹਾਰ ਬਲਟਾਣਾ ਨੇ ਦੱਸਿਆ ਕਿ ਉਹ ਆਪਣੀ ਇਕ ਸਹੇਲੀ ...

ਪੂਰੀ ਖ਼ਬਰ »

ਵਾਹਨ ਦੀ ਲਪੇਟ 'ਚ ਆਉਣ ਕਾਰਨ ਬਜ਼ੁਰਗ ਦੀ ਮੌਤ

ਐੱਸ. ਏ. ਐੱਸ. ਨਗਰ, 13 ਜੂਨ (ਜਸਬੀਰ ਸਿੰਘ ਜੱਸੀ)- ਥਾਣਾ ਫੇਜ਼-1 ਅਧੀਨ ਪੈਂਦੇ ਫੇਜ਼-6 ਵਿਚਲੇ ਦਾਰਾ ਸਟੂਡੀਓ ਤੋਂ ਪਿੰਡ ਮੁਹਾਲੀ ਵੱਲ ਜਾਂਦੀ ਸੜਕ 'ਤੇ ਵਾਪਰੇ ਹਾਦਸੇ ਦੌਰਾਨ ਇਕ ਬਜ਼ੁਰਗ ਦੀ ਮੌਤ ਹੋ ਜਾਣ ਦੀ ਖ਼ਬਰ ਹੈ | ਮਿ੍ਤਕ ਦੀ ਪਛਾਣ ਅੰਮਿ੍ਤਪਾਲ ਸਿੰਘ (55) ਵਾਸੀ ਫੇਜ਼-6 ...

ਪੂਰੀ ਖ਼ਬਰ »

ਸਰਵ ਕਰਮਚਾਰੀ ਸੰਘ ਹਰਿਆਣਾ ਵਲੋਂ ਟੈਂਕ ਚੌਕ 'ਤੇ ਧਰਨਾ

ਪੰਚਕੂਲਾ, 13 ਜੂਨ (ਕਪਿਲ)- ਸਰਵ ਕਰਮਚਾਰੀ ਸੰਘ ਹਰਿਆਣਾ ਵਲੋਂ ਹਜ਼ਾਰਾਂ ਦੀ ਗਿਣਤੀ ਵਿਚ ਇਕੱਠੇ ਹੋ ਕੇ ਪੰਚਕੂਲਾ ਦੇ ਟੈਂਕ ਚੌਕ 'ਤੇ ਧਰਨਾ ਦਿੱਤਾ ਗਿਆ | ਇਸ ਧਰਨੇ ਵਿਚ ਵੱਖ-ਵੱਖ ਵਿਭਾਗਾਂ, ਬੋਰਡਾਂ ਤੇ ਕਾਰਪੋਰੇਸ਼ਨਾਂ ਦੇ ਵਰਕਰ ਸ਼ਾਮਿਲ ਸਨ | ਇਸ ਮੌਕੇ ਸਰਵ ਕਰਮਚਾਰੀ ...

ਪੂਰੀ ਖ਼ਬਰ »

ਰੋਕ ਦੇ ਬਾਵਜੂਦ ਨਾਜਾਇਜ਼ ਕਾਲੋਨੀਆਂ ਕੱਟਣ ਦਾ ਸਿਲਸਿਲਾ ਜਾਰੀ

ਜ਼ੀਰਕਪੁਰ, 13 ਜੂਨ (ਅਵਤਾਰ ਸਿੰਘ)- ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ ਵਲੋਂ ਸੂਬੇ ਅੰਦਰ ਨਾਜਾਇਜ਼ ਕਾਲੋਨੀਆਂ ਕੱਟਣ 'ਤੇ ਲਗਾਈ ਗਈ ਰੋਕ ਦੇ ਬਾਵਜੂਦ ਵੀ ਜ਼ੀਰਕਪੁਰ ਖੇਤਰ ਅੰਦਰ ਸਿਆਸੀ ਮਿਲੀਭੁਗਤ ਨਾਲ ਨਾਜਾਇਜ਼ ਕਾਲੋਨੀਆਂ ਕੱਟਣ ਦਾ ਸਿਲਸਿਲਾ ...

ਪੂਰੀ ਖ਼ਬਰ »

ਹਵਾਈ ਅੱਡੇ ਤੋਂ ਜ਼ਿੰਦਾ ਕਾਰਤੂਸਾਂ ਸਮੇਤ ਇਕ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 13 ਜੂਨ (ਕੇ. ਐੱਸ. ਰਾਣਾ)- ਕੌਮਾਂਤਰੀ ਹਵਾਈ ਅੱਡਾ ਮੁਹਾਲੀ ਵਿਖੇ ਚੰਡੀਗੜ੍ਹ ਤੋਂ ਅਹਿਮਦਾਬਾਦ ਜਾ ਰਹੇ ਇਕ ਯਾਤਰੀ ਨੂੰ ਦੋ ਜ਼ਿੰਦਾ ਕਾਰਤੂਸਾਂ ਸਮੇਤ ਗਿ੍ਫ਼ਤਾਰ ਕੀਤਾ ਗਿਆ ਹੈ ਜਿਸ ਦੀ ਪਛਾਣ ਸੁਮਿਤ ਹੁੱਡਾ ਵਾਸੀ ਸੈਕਟਰ 45ਬੀ ਚੰਡੀਗੜ੍ਹ ਵਜੋਂ ...

ਪੂਰੀ ਖ਼ਬਰ »

ਐੱਮ. ਐੱਸ. ਇਨਕਲੇਵ 'ਚ ਦਾਖ਼ਲ ਹੋਇਆ ਹਰਿਆਣਾ ਦਾ ਗੰਦਾ ਪਾਣੀ

ਜ਼ੀਰਕਪੁਰ, 13 ਜੂਨ (ਅਵਤਾਰ ਸਿੰਘ)- ਢਕੌਲੀ ਦੇ ਨਾਲ ਲੱਗਦੇ ਖੇਤਰ ਵਿਚਲੀ ਐੱਮ. ਐੱਸ. ਇਨਕਲੇਵ, ਡੀ. ਐੱਸ. ਅਸਟੇਟ ਤੇ ਗੁਲਮੋਹਰ ਸਿਟੀ ਦੇ ਵਸਨੀਕਾਂ ਦਾ ਪੰਚਕੂਲਾ ਦੇ ਇਕ ਟਰੀਟਮੈਂਟ ਪਲਾਂਟ ਵਲੋਂ ਛੱਡੇ ਜਾਣ ਵਾਲੇ ਪਾਣੀ ਨੇ ਜਿਊਣਾ ਮੁਹਾਲ ਕੀਤਾ ਹੋਇਆ ਹੈ | ਇਹ ਪਾਣੀ ...

ਪੂਰੀ ਖ਼ਬਰ »

ਨਵਾਂਗਰਾਉਂ 'ਚ ਮੈਂਡੀ ਦੇ ਹੋਏ ਕਤਲ ਦੀ ਗੁੱਥੀ ਸੁਲਝੀ

ਐੱਸ. ਏ. ਐੱਸ. ਨਗਰ, 13 ਜੂਨ (ਜਸਬੀਰ ਸਿੰਘ ਜੱਸੀ)- ਮੁਹਾਲੀ ਪੁਲਿਸ ਨੇ ਸੌਰਭ ਉਰਫ਼ ਮੈਂਡੀ ਨਾਂਅ ਦੇ ਨੌਜਵਾਨ ਵਾਸੀ ਨਵਾਂਗਰਾਉਂ ਦੇ ਹੋਏ ਕਤਲ ਦੀ ਗੁੱਥੀ ਨੂੰ ਸੁਲਝਾਉਂਦਿਆਂ ਤਿੰਨ ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਉਕਤ ਮੁਲਜ਼ਮਾਂ ਦੀ ...

ਪੂਰੀ ਖ਼ਬਰ »

ਡੇਂਗੂ ਬੁਖਾਰ 'ਚ ਸਹਾਈ ਨਹੀਂ ਹੁੰਦੇ ਬੱਕਰੀ ਦਾ ਦੁੱਧ, ਕੀਵੀ ਤੇ ਪਪੀਤਾ- ਸਿਵਲ ਸਰਜਨ

ਐੱਸ. ਏ. ਐੱਸ. ਨਗਰ, 13 ਜੂਨ (ਕੇ. ਐੱਸ. ਰਾਣਾ)- ਸਿਹਤ ਵਿਭਾਗ ਵਲੋਂ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਪਿੰਡ ਸੋਹਾਣਾ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਕਰਵਾ ਕੇ ਲੋਕਾਂ ਨੂੰ ਤੰਦਰੁਸਤ ਜੀਵਨ ਸ਼ੈਲੀ ਅਪਣਾਉਣ ਦਾ ਹੋਕਾ ਦਿੱਤਾ ਗਿਆ | ਸਮਾਗਮ ਨੂੰ ਸੰਬੋਧਨ ਕਰਦਿਆਂ ਸਿਵਲ ...

ਪੂਰੀ ਖ਼ਬਰ »

ਰਾਜੇਸ਼ ਜਿੰਦਲ ਦੀ ਕੌਮੀ ਇੰਚਾਰਜ ਵਜੋਂ ਨਿਯੁਕਤੀ

ਕਰਨਾਲ, 13 ਜੂਨ (ਗੁਰਮੀਤ ਸਿੰਘ ਸੱਗੂ)- ਭਿ੍ਸ਼ਟਾਚਾਰ ਦੇ ਖਾਤਮੇ ਲਈ ਜਾਗਰੂਕਤਾ ਲਈ ਕੰਮ ਕਰ ਰਹੀ ਐਾਟੀ ਕੁਰੱਪਸ਼ਨ ਫਾਉਂਡੇਸ਼ਨ ਆਫ਼ ਇੰਡੀਆ ਦੇ ਕੌਮੀ ਪ੍ਰਧਾਨ ਨਰੇਂਦਰ ਅਰੋੜ ਨੇ ਫਾਉਂਡੇਸ਼ਨ ਦੀਆਂ ਕਾਰਗੁਜਾਰੀਆਂ ਨੂੰ ਵਧਾਉਂਦੇ ਹੋਏ ਕਰਨਾਲ ਦੇ ਉੱਘੇ ਸਮਾਜ ਸੇਵੀ ...

ਪੂਰੀ ਖ਼ਬਰ »

ਤੇਜ਼ਾਬ ਪੀੜਤਾਂ ਲਈ ਰਾਹਤ ਤੇ ਮੁੜ ਵਸੇਬਾ ਯੋਜਨਾ

ਚੰਡੀਗੜ੍ਹ, 13 ਜੂਨ (ਵਿ. ਪ੍ਰ.)- ਹਰਿਆਣਾ ਸਰਕਾਰ ਨੇ 18 ਸਾਲ ਤੱਕ ਦੀਆਂ ਤੇਜ਼ਾਬ ਪੀੜਤ ਲੜਕੀਆਂ, ਔਰਤਾਂ ਅਤੇ ਲੜਕਿਆਂ ਨੂੰ ਤੁਰੰਤ ਰਾਹਤ ਜਾਂ ਮੈਡੀਕਲ ਪੂਰਤੀ ਤੇ ਮੁੜ ਵਸੇਬਾ ਸੇਵਾਵਾਂ ਉਪਲੱਬਧ ਕਰਵਾਉਣ ਲਈ ਤੇਜ਼ਾਬ ਪੀੜਤ ਔਰਤਾਂ ਅਤੇ ਬੱਚਿਆਂ ਲਈ ਰਾਹਤ ਤੇ ਮੁੜ ਵਸੇਬਾ ...

ਪੂਰੀ ਖ਼ਬਰ »

ਕੇ. ਯੂ. ਪੈਨਸ਼ਨਰਜ਼ ਵੈੱਲਫ਼ੇਅਰ ਐਸੋਸੀਏਸ਼ਨ ਦੀ ਮਿਹਨਤ ਲਿਆਈ ਰੰਗ

ਥਾਨੇਸਰ, 13 ਜੂਨ (ਅ. ਬਿ.)-ਕੁਰੂਕਸ਼ੇਤਰ ਯੂਨੀਵਰਸਿਟੀ ਦੇ ਉਨ੍ਹਾਂ ਕਰਮਚਾਰੀਆਂ ਲਈ ਚੰਗੀ ਖ਼ਬਰ ਹੈ ਜੋ ਪੁਰਾਣੀ ਪੈਨਸ਼ਨ ਸਕੀਮ ਦਾ ਲਾਭ ਲੈਣ ਤੋਂ ਵਾਂਝੇ ਰਹਿ ਗਏ ਹਨ | ਉਚੇਰੀ ਸਿੱਖਿਆ ਨਿਰਦੇਸ਼ਾਲਾ ਦੇ ਮਹਾਨਿਰਦੇਸ਼ਕ ਵਲੋਂ 18 ਮਈ ਨੂੰ ਜਾਰੀ ਪੱਤਰ ਮੁਤਾਬਿਕ ਹੁਣ ...

ਪੂਰੀ ਖ਼ਬਰ »

ਪਿੰਡ ਹਰੀਪੁਰ ਖੋਲ ਵਿਖੇ ਅੱਧਾ ਦਰਜਨ ਝੱੁਗੀਆਂ ਸੜ ਕੇ ਸੁਆਹ

ਪਾਉਂਟਾ ਸਾਹਿਬ, 13 ਜੂਨ (ਹਰਬਖਸ਼ ਸਿੰਘ)-ਗ੍ਰਾਮ ਪੰਚਾਇਤ ਹਰੀਪੁਰ ਖੋਲ ਦੇ ਪਿੰਡ ਦੇਵਵਾਲਾ ਵਿਚ ਅਚਾਨਕ ਅੱਗ ਲੱਗਣ ਨਾਲ ਬਸਤੀ ਵਿਚ ਵਸਦੇ ਗੁੱਜਰਾਂ ਦੀਆਂ ਅੱਧਾ ਦਰਜਨ ਤੋਂ ਵੱਧ ਝੁੱਗੀਆਂ ਸਾਮਾਨ ਸਣੇ ਸੜ ਕੇ ਸੁਆਹ ਹੋ ਗਈਆਂ | ਫਾਇਰ ਬਿ੍ਗੇਡ ਪਾਉਂਟਾ ਸਾਹਿਬ ਨੂੰ ...

ਪੂਰੀ ਖ਼ਬਰ »

ਸਵਰਨਕਾਰ ਸਮਾਜ ਵੈੱਲਫੇਅਰ ਸੁਸਾਇਟੀ ਵਲੋਂ ਟਰੱਸਟ ਦੇ ਅਹੁਦੇਦਾਰਾਂ ਦਾ ਸਨਮਾਨ

ਸਿਰਸਾ, 13 ਜੂਨ (ਭੁਪਿੰਦਰ ਪੰਨੀਵਾਲੀਆ)- ਸਵਰਨਕਾਰ ਸਮਾਜ ਵੈੱਲਫੇਅਰ ਸੁਸਾਇਟੀ ਵਲੋਂ ਬੇਗੂ ਰੋਡ ਸਥਿਤ ਸ਼ਮਸ ਹੋਟਲ 'ਚ ਸਨਮਾਨ ਸਮਾਗਮ ਕਰਵਾਇਆ ਗਿਆ, ਜਿਸ 'ਚ ਸੁਸਾਇਟੀ ਦੇ ਸਾਰੇ ਅਹੁਦੇਦਾਰਾਂ ਨੇ ਰਾਹੁਲ ਵਰਮਾ ਨੂੰ ਜਨਮ ਦਿਨ ਦੀ ਵਧਾਈ ਦਿੱਤੀ | ਸੁਖਵਿੰਦਰ ਸਿੰਘ ...

ਪੂਰੀ ਖ਼ਬਰ »

ਇਨੈਲੋ ਦੀ ਸਰਕਾਰ ਬਣਨ 'ਤੇ ਲੈਕਚਰਾਰਾਂ ਦੀ ਪੈਨਸ਼ਨ ਨੀਤੀ 'ਚ ਬਦਲਾਅ ਕਰਕੇ ਉਸ ਨੂੰ ਲਾਗੂ ਕੀਤਾ ਜਾਵੇਗਾ-ਅਭੈ ਚੌਟਾਲਾ

ਸਿਰਸਾ, 13 ਜੂਨ (ਭੁਪਿੰਦਰ ਪੰਨੀਵਾਲੀਆ)- ਹਰਿਆਣਾ 'ਚ ਇਨੈਲੋ ਦੀ ਸਰਕਾਰ ਬਣਨ 'ਤੇ ਲੈਕਚਰਾਰਾਂ ਦੀ ਪੈਨਸ਼ਨ ਨੀਤੀ 'ਚ ਬਦਲਾਅ ਕਰਕੇ ਉਸ ਨੂੰ ਲਾਗੂ ਕੀਤਾ ਜਾਵੇਗਾ ਅਤੇ ਉਨ੍ਹਾਂ ਦੀਆਂ ਜੋ ਵੀ ਮੰਗਾਂ ਲੰਬੇ ਸਮੇਂ ਤੋਂ ਬਕਾਇਆ ਹਨ, ਉਨ੍ਹਾਂ ਨੂੰ ਵੀ ਪੂਰਾ ਕੀਤਾ ਜਾਵੇਗਾ | ...

ਪੂਰੀ ਖ਼ਬਰ »

ਅਪਾਹਜਾਂ ਦਾ ਸੂਬਾ ਪੱਧਰੀ ਬੇਮਿਆਦੀ ਧਰਨਾ 66ਵੇਂ ਦਿਨ ਵੀ ਜਾਰੀ

ਕੁਰੂਕਸ਼ੇਤਰ, 13 ਜੂਨ (ਜਸਬੀਰ ਸਿੰਘ ਦੁੱਗਲ)- ਕੁਰੂਕਸ਼ੇਤਰ ਅਪਾਹਜ ਵਿਕਾਸ ਤੇ ਕਲਿਆਣ ਟਰੱਸਟ ਦੇ ਸੂਬਾਈ ਪੱਧਰੀ ਬੇਮਿਆਦੀ ਧਰਨੇ ਦੇ 66ਵੇਂ ਦਿਨ ਦੀ ਪ੍ਰਧਾਨਗੀ ਧਰਮਪਾਲ ਛੱਲਾ ਮਾਜਰਾ ਨੇ ਕੀਤੀ ਅਤੇ ਮੰਚ ਸੰਚਾਲਨ ਕੁਲਦੀਪ ਕੁਮਾਰ ਨੇ ਕੀਤਾ | ਧਰਮਪਾਲ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸੀਨੀਅਰ ਸੈਕੰਡਰੀ ਸਕੂਲ ਬਿਨਾਂ ਲੇਟ ਫ਼ੀਸ 6 ਜੁਲਾਈ ਤੱਕ ਬਿਨੈ ਪੱਤਰ ਜਮ੍ਹਾਂ ਕਰਵਾ ਸਕਦੇ

ਚੰਡੀਗੜ੍ਹ, 13 ਜੂਨ (ਐੱਨ. ਐੱਸ. ਪਰਵਾਨਾ)- ਹਰਿਆਣਾ ਸਕੂਲ ਸਿੱਖਿਆ ਬੋਰਡ ਭਿਵਾਨੀ ਨੇ ਵਿੱਦਿਅਕ ਸੈਸ਼ਨ 2018-19 ਦੇ ਸੈਕੰਡਰੀ ਤੇ ਸੀਨੀਅਰ ਸੈਕੰਡਰੀ ਪੱਧਰ ਦੀ ਸਥਾਈ ਮਾਨਤਾ ਪ੍ਰਾਪਤ ਸਕੂਲਾਂ ਦੇ ਲਗਾਤਾਰ ਫ਼ੀਸ/ਐਫੀਲੇਸ਼ਨ ਬਿਨੈ ਪੱਤਰ ਦੀ ਬਿਨਾਂ ਲੇਟ ਫ਼ੀਸ 6 ਜੁਲਾਈ ਤਕ ...

ਪੂਰੀ ਖ਼ਬਰ »

ਪੁਰਾਣੀ ਤੇਰਾਪੰਥ ਜੈਨ ਸਭਾ 'ਚ ਗੁਰੂਕੁਲ ਡਾਂਸ ਸਟੂਡੀਓ ਨੇ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ

ਕਾਲਾਂਵਾਲੀ, 13 ਜੂਨ (ਭੁਪਿੰਦਰ ਪੰਨੀਵਾਲੀਆ)- ਵਾਟਰ ਵਕਰਸ ਰੋਡ 'ਤੇ ਸਥਿਤ ਪੁਰਾਣੀ ਤੇਰਾਪੰਥ ਜੈਨ ਸਭਾ 'ਚ ਬੀਤੀ ਰਾਤ ਨੂੰ ਗੁਰੂਕੁਲ ਡਾਂਸ ਸਟੂਡੀਓ ਵਲੋਂ ਇਕ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ | ਇਸ ਪ੍ਰੋਗਰਾਮ 'ਚ ਮੁੱਖ ਮਹਿਮਾਨ ਦੇ ਤੌਰ 'ਤੇ ਹਲੋਪਾ ਆਗੂ ਨਿਰਮਲ ...

ਪੂਰੀ ਖ਼ਬਰ »

ਗੁੜ ਤੇ ਦਾਣਾ ਮੰਡੀ ਐਸੋਸੀਏਸ਼ਨ ਦੇ ਵਫ਼ਦ ਨੇ ਡੀ. ਸੀ. ਨਾਲ ਕੀਤੀ ਮੁਲਾਕਾਤ

ਯਮੁਨਾਨਗਰ, 13 ਜੂਨ (ਗੁਰਦਿਆਲ ਸਿੰਘ ਨਿਮਰ)- ਸ਼ਹਿਰ ਦੀ ਗੁੜ ਤੇ ਦਾਣਾ ਮੰਡੀ ਐਸੋਸੀਏਸ਼ਨ ਦੇ ਇਕ ਵਫ਼ਦ ਨੇ ਅਸ਼ੋਕ ਕੁਮਾਰ ਦੀ ਅਗਵਾਈ 'ਚ ਡੀ. ਸੀ. ਨਾਲ ਮੁਲਾਕਾਤ ਕਰਕੇ ਮੰਗ ਪੱਤਰ ਦਿੱਤਾ | ਡੀ. ਸੀ. ਨਾਲ ਆਪਣੀ ਸਮੱਸਿਆ ਸਾਂਝੀ ਕਰਦਿਆਂ ਗੁਰਸ਼ਰਨ ਸਿੰਘ ਸਕੱਤਰ ਨੇ ਦੱਸਿਆ ...

ਪੂਰੀ ਖ਼ਬਰ »

ਸਿਹਤ ਮੰਤਰੀ ਦੀ ਕੋਠੀ 'ਤੇ ਧਰਨਾ ਦੇ ਰਹੀਆਂ ਕਈ ਆਸ਼ਾ ਵਰਕਰਾਂ ਹੋਈਆਂ ਬੇਹੋਸ਼

ਅੰਬਾਲਾ ਸ਼ਹਿਰ, 13 ਜੂਨ (ਅ. ਬਿ.)- ਕੈਂਟ 'ਚ ਮੰਤਰੀ ਅਨਿਲ ਵਿਜ ਦੇ ਨਿਵਾਸ ਮੂਹਰੇ ਧਰਨੇ 'ਤੇ ਬੈਠੀ ਕਰੀਬ ਅੱਧਾ ਦਰਜ਼ਨ ਆਸ਼ਾ ਵਰਕਰ ਗਰਮੀ ਕਾਰਨ ਬੇਹੋਸ਼ ਹੋ ਗਈਆਂ, ਜਿਨ੍ਹਾਂ 'ਚੋਂ 3 ਨੂੰ ਇਲਾਜ ਲਈ ਕੈਂਟ ਸਿਵਲ ਹਸਪਤਾਲ ਲਿਆਂਦਾ ਗਿਆ | ਸਵੇਰੇ ਕੈਂਟ ਦੇ ਇੰਦਰਾ ਪਾਰਕ 'ਚ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX