ਤਾਜਾ ਖ਼ਬਰਾਂ


ਸ਼ੈਲੇਜਾ ਹੱਤਿਆ ਮਾਮਲੇ 'ਚ ਨਿਖਿਲ ਦੀ ਅਦਾਲਤ ਵਿਚ ਪੇਸ਼ੀ ਅੱਜ
. . .  14 minutes ago
ਨਵੀਂ ਦਿੱਲੀ, 25 ਜੂਨ - ਬੀਤੇ ਦਿਨੀਂ ਭਾਰਤੀ ਫ਼ੌਜ ਦੇ ਮੇਜਰ ਅਮਿਤ ਦ੍ਰਿਵੇਦੀ ਦੀ ਪਤਨੀ ਸ਼ੈਲੇਜਾ ਦੇ ਦਿਨ ਦਿਹਾੜੇ ਹੋਏ ਕਤਲ ਦੇ ਮਾਮਲੇ 'ਚ ਗ੍ਰਿਫਤਾਰ ਕੀਤੇ ਗਏ ਮੇਜਰ ਨਿਖਿਲ ਹਾਂਡਾ...
ਭਾਰੀ ਬਰਸਾਤ ਕਾਰਨ ਰੇਲ ਸੇਵਾ ਪ੍ਰਭਾਵਿਤ
. . .  30 minutes ago
ਮੁੰਬਈ, 25 ਜੂਨ - ਭਾਰੀ ਬਰਸਾਤ ਕਾਰਨ ਮੁੰਬਈ ਦੇ ਠਾਣੇ ਅਤੇ ਬੈਕੁਲਾ ਰੇਲਵੇ ਸਟੇਸ਼ਨ 'ਤੇ ਆਉਣ-ਜਾਣ ਵਾਲੀਆ ਟਰੇਨਾਂ 15-20 ਮਿੰਟ ਦੀ ਦੇਰੀ ਨਾਲ ਚੱਲ ਰਹੀਆਂ ਹਨ। ਓਧਰ ਮੈਟਰੋ...
ਪ੍ਰਧਾਨ ਮੰਤਰੀ ਮੋਦੀ ਅੱਜ ਏਸ਼ੀਆਈ ਬੁਨਿਆਦੀ ਢਾਂਚਾ ਨਿਵੇਸ਼ ਬੈਂਕ ਦੀ ਬੈਠਕ 'ਚ ਲੈਣਗੇ ਹਿੱਸਾ
. . .  52 minutes ago
ਨਵੀਂ ਦਿੱਲੀ, 25 ਜੂਨ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮੁੰਬਈ ਵਿਖੇ ਏਸ਼ੀਆਈ ਬੁਨਿਆਦੀ ਢਾਂਚਾ ਨਿਵੇਸ਼ ਬੈਂਕ ਦੀ ਬੈਠਕ 'ਚ ਹਿੱਸਾ...
ਭਾਜਪਾ ਕੱਲ੍ਹ ਨੂੰ ਮਨਾਏਗੀ ਕਾਲਾ ਦਿਵਸ
. . .  about 1 hour ago
ਨਵੀਂ ਦਿੱਲੀ, 25 ਜੂਨ - ਭਾਰਤੀ ਜਨਤਾ ਪਾਰਟੀ ਦੇਸ਼ ਭਰ ਵਿਚ 26 ਜੂਨ ਨੂੰ ਕਾਲਾ ਦਿਵਸ ਵਜੋਂ ਮਨਾਏਗੀ। ਦੱਸਣਯੋਗ ਹੈ ਕਿ 26 ਜੂਨ 1975 ਨੂੰ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ...
ਸੇਸ਼ਲਸ ਦੇ ਰਾਸ਼ਟਰਪਤੀ ਅੱਜ ਪ੍ਰਧਾਨ ਮੰਤਰੀ ਮੋਦੀ ਨਾਲ ਕਰਨਗੇ ਮੁਲਾਕਾਤ
. . .  about 1 hour ago
ਨਵੀਂ ਦਿੱਲੀ, 25 ਜੂਨ - ਸੇਸ਼ੇਲਸ ਗਣਰਾਜ ਦੇ ਰਾਸ਼ਟਰਪਤੀ ਡੈਨੀ ਫਾਓਰੇ ਅੱਜ ਦਿੱਲੀ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ...
ਮੁੰਬਈ ਦੇ ਕਈ ਹਿੱਸਿਆ 'ਚ ਭਾਰੀ ਬਰਸਾਤ
. . .  about 1 hour ago
ਮੁੰਬਈ, 25 ਜੂਨ - ਮੁੰਬਈ ਦੇ ਕਈ ਹਿੱਸਿਆ 'ਚ ਭਾਰੀ ਬਰਸਾਤ ਹੋਈ ਹੈ, ਜਿਸ ਕਰਕੇ ਆਮ ਜਨ ਜੀਵਨ ਕਾਫੀ ਪ੍ਰਭਾਵਿਤ ਹੋਇਆ ਹੈ। ਇਸ ਦੌਰਾਨ ਐੱਮ.ਜੀ ਰੋਡ 'ਤੇ ਡਿੱਗੇ ਦਰਖਤ...
ਅੱਜ ਦਾ ਵਿਚਾਰ
. . .  about 2 hours ago
ਫੀਫਾ ਵਿਸ਼ਵ ਕੱਪ 2018 : ਜਪਾਨ ਅਤੇ ਸੈਨੇਗਲ ਦਾ ਮੁਕਾਬਲਾ 2-2 ਨਾਲ ਰਿਹਾ ਬਰਾਬਰ
. . .  1 day ago
ਯੂ.ਪੀ : ਬੀ.ਆਰ.ਡੀ ਕਾਲਜ 'ਚ 15 ਸਾਲਾਂ ਲੜਕੀ ਦਾ ਜਿਸਮਾਨੀ ਸ਼ੋਸ਼ਣ
. . .  1 day ago
ਲਖਨਊ, 24 ਜੂਨ - ਉੱਤਰ ਪ੍ਰਦੇਸ਼ ਦੇ ਗੋਰਖਪੁਰ ਵਿਖੇ ਬੀ.ਆਰ.ਡੀ ਕਾਲਜ 'ਚ ਇੱਕ 15 ਸਾਲਾਂ ਲੜਕੀ ਨਾਲ ਕਥਿਤ ਤੌਰ 'ਤੇ ਜਿਸਮਾਨੀ ਸ਼ੋਸ਼ਣ ਕਰਨ ਦਾ ਮਾਮਲਾ ਸਾਹਮਣੇ ਆਇਆ...
ਫੀਫਾ ਵਿਸ਼ਵ ਕੱਪ 2018 : ਅੱਧੇ ਸਮੇਂ ਤੱਕ ਜਪਾਨ 1 ਸੈਨੇਗਲ 1
. . .  1 day ago
ਪ੍ਰੇਮੀ ਜੋੜੇ ਵੱਲੋਂ ਖੁਦਕੁਸ਼ੀ
. . .  1 day ago
ਮਾਛੀਵਾੜਾ ਸਾਹਿਬ, 24 ਜੂਨ - ਮਾਛੀਵਾੜਾ ਦੇ ਪਿੰਡ ਮਾਣੇਵਾਲ ਵਿਖੇ ਇਕ ਵਿਆਹੁਤਾ ਔਰਤ ਅਤੇ ਇਸੇ ਪਿੰਡ ਦੇ ਰਹਿਣ ਵਾਲੇ ਮਜ਼ਦੂਰੀ ਕਰਦੇ ਇਕ ਵਿਅਕਤੀ ਨੇ ਜ਼ਹਰਿਲੀ ਵਸਤੂ ਦਾ ਸੇਵਨ ਕਰਕੇ ਆਪਣੀ ਜੀਵਨ ਲੀਲਾ ਸਮਾਪਤ ਕਰ...
ਫੀਫਾ ਵਿਸ਼ਵ ਕੱਪ 2018 : ਇੰਗਲੈਂਡ ਨੇ ਪਨਾਮਾ ਨੂੰ 6-1 ਨਾਲ ਹਰਾਇਆ
. . .  1 day ago
ਮਾਸਕੋ, 24 ਜੂਨ- ਫੀਫਾ ਵਿਸ਼ਵ ਕੱਪ 2018 ਦੇ ਮੈਚ 'ਚ ਇੰਗਲੈਂਡ ਨੇ ਪਨਾਮਾ ਨੂੰ 6-1 ਨਾਲ ਹਰਾ......
ਕੋਠਾਰੀ ਹਾਊਸ ਦੀ ਇਮਾਰਤ 'ਚ ਲੱਗੀ ਅੱਗ
. . .  1 day ago
ਮੁੰਬਈ, 24 ਜੂਨ - ਗੋਰੇ ਗਾਓ ਦੇ ਕੋਠਾਰੀ ਹਾਊਸ ਦੀ ਇਮਾਰਤ 'ਚ ਅੱਗ ਲੱਗਣ ਦਾ ਸਮਾਚਾਰ ਮਿਲਿਆ ਹੈ। ਮੌਕੇ 'ਤੇ ਪਹੁੰਚੀਆਂ ਅੱਗ ਬੁਝਾਊ ਦਸਤੇ ਦੀਆਂ ਗੱਡੀਆਂ ਵੱਲੋਂ ਅੱਗ 'ਤੇ ਕਾਬੂ ਪਾਉਣ...
ਪਾਕਿ 'ਚ ਗੁਰਦੁਆਰਾ ਪੰਜਾ ਸਾਹਿਬ 'ਚ ਜਾਣ 'ਤੇ ਰੋਕਣ ਸਬੰਧੀ ਬੋਲੇ ਅਜੈ ਬਿਸੇਰੀਆ
. . .  1 day ago
ਨਵੀਂ ਦਿੱਲੀ, 24 ਜੂਨ- ਭਾਰਤੀ ਹਾਈ ਕਮਿਸ਼ਨਰ ਅਜੈ ਬਿਸੇਰੀਆ ਨੇ ਦੱਸਿਆ ਕਿ ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਤੋਂ ਯਾਤਰਾ ਦੀ ਇਜਾਜ਼ਤ ਮਿਲਣ ਦੇ ਬਾਵਜੂਦ ਉਨ੍ਹਾਂ ਨੂੰ ਬੀਤੇ ਦਿਨ ਪਾਕਿਸਤਾਨ ਦੇ ਹਸਨ ਅਬਦਾਲ ਵਿਖੇ...
ਫੀਫਾ ਵਿਸ਼ਵ ਕੱਪ 2018 : ਅੱਧੇ ਸਮੇਂ ਤੋਂ ਬਾਅਦ ਇੰਗਲੈਂਡ 5-0 ਨਾਲ ਅੱਗੇ
. . .  1 day ago
ਫੀਫਾ ਵਿਸ਼ਵ ਕੱਪ 2018 : ਪਨਾਮਾ ਵਿਰੁੱਧ ਇੰਗਲੈਂਡ 4-0 ਨਾਲ ਅੱਗੇ
. . .  1 day ago
ਦਿੱਲੀ 'ਚ ਦਰਖ਼ਤਾਂ ਦੀ ਕਟਾਈ 'ਤੇ ਲੋਕਾਂ ਦਾ ਪ੍ਰਦਰਸ਼ਨ
. . .  1 day ago
ਜੰਮੂ-ਕਸ਼ਮੀਰ : ਕੁਲਗਾਮ 'ਚ ਮੁਠਭੇੜ ਦੌਰਾਨ ਤੀਜੇ ਅੱਤਵਾਦੀ ਨੇ ਕੀਤਾ ਆਤਮ ਸਮਰਪਣ
. . .  1 day ago
ਮਣੀਪੁਰ-ਮਿਆਂਮਾਰ ਸਰਹੱਦ 'ਤੇ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  1 day ago
ਹਰਿਦੁਆਰ ਦੇ ਸ਼ਾਂਤੀਕੁੰਜ ਆਸ਼ਰਮ ਪਹੁੰਚੇ ਅਮਿਤ ਸ਼ਾਹ
. . .  1 day ago
ਭਾਜਪਾ ਵੱਲੋਂ ਜੰਮੂ ਅਤੇ ਲਦਾਖ਼ ਇਲਾਕੇ ਦੀ ਅਣਦੇਖੀ ਦੇ ਦੋਸ਼ਾਂ ਨੂੰ ਮਹਿਬੂਬਾ ਨੇ ਨਕਾਰਿਆ
. . .  1 day ago
ਚੈਂਪੀਅਨਜ਼ ਟਰਾਫੀ ਹਾਕੀ 2018 : ਭਾਰਤ ਨੇ ਅਰਜਨਟੀਨਾ ਨੂੰ 2-1 ਨਾਲ ਹਰਾਇਆ
. . .  1 day ago
ਬਿਜਲੀ ਮੁਲਾਜ਼ਮ ਦੇ ਘਰੋਂ ਲੱਖਾਂ ਰੁਪਏ ਦਾ ਸਮਾਨ ਚੋਰੀ
. . .  1 day ago
ਜੋਧਪੁਰ ਬੰਦੀਆਂ ਦੀ ਸਹਾਇਤਾ ਕਰੇਗੀ ਵਿਸ਼ੇਸ਼ ਸਬ ਕਮੇਟੀ - ਲੌਂਗੋਵਾਲ
. . .  1 day ago
ਜੰਮੂ-ਕਸ਼ਮੀਰ 'ਚ ਦੋ ਸ਼ੱਕੀ ਗ੍ਰਿਫ਼ਤਾਰ
. . .  1 day ago
ਚੈਂਪੀਅਨਜ਼ ਟਰਾਫੀ ਹਾਕੀ 2018 : ਭਾਰਤ, ਅਰਜਨਟੀਨਾ ਤੋਂ 2-1 ਨਾਲ ਅੱਗੇ
. . .  1 day ago
ਚੈਂਪੀਅਨਜ਼ ਟਰਾਫ਼ੀ ਹਾਕੀ 2018 : ਅਰਜਨਟੀਨਾ ਤੋਂ 2-0 ਨਾਲ ਭਾਰਤ ਅੱਗੇ
. . .  1 day ago
ਤੇਲੰਗਾਨਾ 'ਚ ਟਰੈਕਟਰ-ਟਰਾਲੀ ਦੇ ਨਹਿਰ 'ਚ ਡਿੱਗਣ ਕਾਰਨ 15 ਲੋਕਾਂ ਦੀ ਮੌਤ
. . .  1 day ago
ਜੰਮੂ-ਕਸ਼ਮੀਰ 'ਚ ਮੁਠਭੇੜ ਦੌਰਾਨ ਦੋ ਅੱਤਵਾਦੀ ਢੇਰ
. . .  1 day ago
ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ 'ਚ ਇੰਟਰਨੈੱਟ ਸੇਵਾਵਾਂ ਠੱਪ
. . .  1 day ago
ਜਰਮਨ 'ਚ ਧਮਾਕੇ ਕਾਰਣ 25 ਲੋਕ ਜ਼ਖਮੀ
. . .  1 day ago
ਜੰਮੂ-ਕਸ਼ਮੀਰ 'ਚ ਫੌਜ ਦੇ ਗਸ਼ਤੀ ਦਲ 'ਤੇ ਅੱਤਵਾਦੀ ਹਮਲਾ
. . .  1 day ago
ਮੇਜਰ ਦੀ ਪਤਨੀ ਦੇ ਕਤਲ ਮਾਮਲੇ 'ਚ ਨਿਖਿਲ ਹਾਂਡਾ ਗ੍ਰਿਫ਼ਤਾਰ
. . .  1 day ago
ਦੋ ਟਰੱਕਾਂ ਦੀ ਟੱਕਰ 'ਚ ਪੰਜ ਮੌਤਾਂ, 8 ਜ਼ਖਮੀ
. . .  1 day ago
ਦੋ ਕਾਰਾਂ ਦੀ ਭਿਆਨਕ ਟੱਕਰ 'ਚ ਇਕ ਦੀ ਮੌਤ , ਸੱਤ ਜ਼ਖ਼ਮੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 32 ਜੇਠ ਸੰਮਤ 550
ਿਵਚਾਰ ਪ੍ਰਵਾਹ: ਹਰ ਕੰਮ 'ਤੇ ਫ਼ਤਹਿ ਪਾਉਣ ਲਈ ਇਕਾਗਰਚਿਤ ਹੋਣਾ ਜ਼ਰੂਰੀ ਹੈ। -ਮਾਲ
  •     Confirm Target Language  

ਲੁਧਿਆਣਾ

ਕਿਰਤ ਸੇਵਾ ਫ਼ਾਊੁਡੇਸ਼ਨ ਵਲੋਂ 10 ਲੱਖ ਦੀ ਲਾਗਤ ਨਾਲ 20 ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦੇਣ ਲਈ ਕੰਮਾਂ ਦੀ ਸ਼ੁਰੂਆਤ

ਲੁਧਿਆਣਾ, 13 ਜੂਨ (ਪੁਨੀਤ ਬਾਵਾ)-ਬੇਰੁਜ਼ਗਾਰ ਨੌਜਵਾਨਾਂ ਨੂੰ ਮਾਲੀ ਸਹਾਇਤਾ ਦੇਣ ਦੀ ਥਾਂ 'ਤੇ ਉਨ੍ਹਾਂ ਨੂੰ ਕੋਈ ਰੁਜ਼ਗਾਰ ਦਾ ਮੌਕਾ ਦੇ ਕੇ ਆਪਣੇ ਪੈਰਾਂ ਸਿਰ ਖੜ੍ਹਾ ਕਰਨ ਦੇ ਮਕਸਦ ਨਾਲ ਕਿਰਤ ਸੇਵਾ ਫ਼ਾਊਡੇਸ਼ਨ ਵਵੋਂ ਪ੍ਰਧਾਨ ਮਨਜੀਤ ਸਿੰਘ ਖਾਲਸਾ ਦੀ ਅਗਵਾਈ 'ਚ ਅੱਜ ਯੂਨਾਈਟਿਡ ਸਾਈਕਲ ਐਾਡ ਪਾਰਟਸ ਮੈਨੂੰਫ਼ੈਕਚਰਜ਼ ਐਸੋਸੀਏਸ਼ਨ ਵਿਖੇ ਇਕ ਸਮਾਗਮ ਦੌਰਾਨ 10 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਕੰਮਾਂ ਦੀ ਸ਼ੁਰੂਵਾਤ ਕੀਤੀ ਗਈ, ਜਿਸ 'ਚ 20 ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਮਿਲੇਗਾ | ਸ.ਖਾਲਸਾ ਨੇ ਕਿਹਾ ਕਿ ਬੇਰੁਜ਼ਗਾਰਾਂ ਨੂੰ ਇਕ ਟੈਂਪੂ ਛੋਟਾ ਹਾਥੀ, ਸਿਲਾਈ ਮਸ਼ੀਨਾਂ ਤੇ ਇਕ ਸੋਇਆ ਮਿਲ ਫ਼ੂਡ ਤੇ ਪਨੀਰ ਤਿਆਰ ਕਰਨ ਵਾਲਾ ਪਲਾਂਟ ਦਿੱਤਾ ਗਿਆ ਹੈ | ਉਨ੍ਹਾਂ ਕਿਹਾ ਕਿ ਇਹ ਜੋ 10 ਲੱਖ ਰੁਪਏ ਦੀ ਰਾਸ਼ੀ ਨੌਜਵਾਨਾਂ ਨੂੰ ਰੁਜ਼ਗਾਰ ਦੇਣ 'ਤੇ ਲਗਾਈ ਗਈ ਹੈ, ਇਹ ਸਾਰੀ ਸਨਅਤਾਰਾਂ ਤੇ ਕਾਰੋਬਾਰੀਆਂ ਨੇ ਆਪਣੇ ਕੋਲੋਂ ਇਕੱਠੀ ਕੀਤੀ ਹੈ ਅਤੇ ਭਵਿੱਖ ਵਿੱਚ ਵੀ ਹੋਰ ਵੀ ਜ਼ਿਆਦਾ ਵੱਡੇ ਪੱਧਰ 'ਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ ਜਾਣਗੇ | ਨੌਜਵਾਨਾਂ ਨੂੰ ਸਮਾਨ ਦੇਣ ਸਮੇਂ ਇੰਦਰਜੀਤ ਸਿੰਘ ਨਵਯੁੱਗ, ਚਰਨਜੀਤ ਸਿੰਘ ਵਿਸ਼ਵਕਰਮਾ, ਅਵਤਾਰ ਸਿੰਘ ਭੋਗਲ, ਗੁਰਮੀਤ ਸਿੰਘ ਸਰਕਲ ਚੀਫ਼ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ, ਜਤਿੰਦਰਪਾਲ ਸਿੰਘ, ਜਸਪਾਲ ਸਿੰਘ ਆਦਿ ਹਾਜ਼ਰ ਸਨ | ਕਿਰਤ ਸੇਵਾ ਫਾਊਡੇਸ਼ਨ ਦੇ ਪ੍ਰਧਾਨ ਮਨਜੀਤ ਸਿੰਘ ਖਾਲਸਾ ਨੇ ਜਥੇਬੰਦਕ ਢਾਚਾ ਦਾ ਐਲਾਨ ਕਰਦਿਆਂ ਤਰਨਜੀਤ ਸਿੰਘ ਡੀ.ਪੀ.ਐਸ. ਨੂੰ ਸੀਨੀਅਰ ਮੀਤ ਪ੍ਰਧਾਨ, ਕੁਲਵਿੰਦਰ ਸਿੰਘ ਬੈਨੀਪਾਲ, ਅਮਰੀਕ ਸਿੰਘ ਖਾਲਸਾ, ਅਜੀਤ ਸਿੰਗਲਾ, ਭੁਪਿੰਦਰ ਸਿੰਘ ਬੀ.ਟੀ., ਗੁਰਵਿੰਦਰ ਸਿੰਘ ਸੇਠੀ, ਮੇਜਰ ਸਿੰਘ, ਭਾਰਤ ਭੂਸ਼ਣ ਭਾਰਤੀ, ਜੀ.ਐਸ. ਢਿੱਲੋਂ, ਮਨਜੀਤ ਸਿੰਘ ਟੋਨੀ, ਪ੍ਰਦੀਪ ਵਧਾਵਨ, ਵਲੈਤੀ ਰਾਮ ਦੁਰਗਾ (ਸਾਰੇ ਮੀਤ ਪ੍ਰਧਾਨ),ਹਰਪਾਲ ਸਿੰਘ ਨਿਮਾਣਾ ਸੀਨੀਅਰ ਜਨਰਲ ਸਕੱਤਰ, ਗੁਰਪ੍ਰੀਤ ਸਿੰਘ ਦੂਆ ਜਨਰਲ ਸਕੱਤਰ, ਨਵਜੋਤ ਸਿੰਘ ਸਕੱਤਰ, ਅਮਰੀਕ ਸਿੰਘ ਮਾਰਸ਼ਲ ਸੰਯੁਕਤ ਸਕੱਤਰ, ਗੁਰਦੀਪ ਸਿੰਘ ਪ੍ਰਬੰਧਕ ਸਕੱਤਰ, ਰਾਜਿੰਦਰ ਸਿੰੰਘ ਸਰਹਾਲੀ ਵਿੱਤ ਸਕੱਤਰ, ਤਰਨਜੀਤ ਸਿੰਘ ਲਵਲੀ ਪੀ.ਆਰ.ਓ., ਗੁਰਿੰਦਰਪਾਲ ਸਿੰਘ ਬਿੰਦਰਾ, ਉੂਧਮਜੀਤ ਸਿੰਘ, ਬਲਜਿੰਦਰ ਸਿੰਘ, ਦਵਿੰਦਰ ਸਿੰਘ ਨਿਮਾਣਾ, ਕੁਲਦੀਪ ਸਿੰਘ ਲਹਿਰਾ, ਸੁਖਦੇਵ ਸਿੰਘ ਭਿੰਡਰ, ਅਮਰਜੀਤ ਸਿੰਘ ਟੋਨਾ, ਬਲਵਿੰਦਰ ਸਿੰਘ ਜੇ.ਪੀ., ਚਰਨ ਸਿੰਘ, ਗੁਰਚਰਨ ਸਿੰਘ ਜੈਮਕੋ, ਚਰਨਜੀਤ ਸਿੰਘ ਆਲਮਗੀਰ, ਕੰਵਲਜੀਤ ਸਿੰਘ, ਸਤਿੰਦਰਜੀਤ ਸਿੰਘ ਔਟਮ, ਹਰਦਿਆਲ ਸਿੰਘ ਕੰਗ, ਬਲਜੀਤ ਸਿੰਘ ਅਨੇਜਾ, ਅਮਰੀਕ ਸਿੰਘ, ਹਰਸ਼ਰਨ ਸਿੰਘ, ਕੰਵਲਜੀਤ ਸਿੰਘ ਮੰਗਾ, ਸੰਜੀਵ ਭਾਟੀਆ, ਤਰਲੋਚਣ ਸਿੰਘ ਧੁੰਨਾ, ਅਮਨ ਚੀਮਾ, ਸੁਰਿੰਦਰ ਸਿੰਘ, ਦਵਿੰਦਰ ਸਿੰਘ ਰਾਜੂ, ਸੁਰਜੀਤ ਸਿੰਘ ਕਾਕਾ, ਮਨੋਜ ਦੂਆ, ਸੰਨੀ ਧਮੀਜਾ, ਕਰਮਜੀਤ ਸਿੰਘ ਭੋਲਾ, ਜਸਪਾਲ ਸਿੰਘ, ਗੁਰਦੀਪ ਸਿੰਘ ਗਰਚਾ, ਪਰਮਜੀਤ ਸਿੰਘ, ਗੁਰਪ੍ਰੀਤ ਸਿੰਘ, ਗੁਰਮੀਤ ਸਿੰਘ, ਹਰਜੀਤ ਸਿੰਘ, ਏ.ਪੀ. ਸਿੰਘ, ਗੁਰਪ੍ਰੀਤ ਸਿੰਘ ਚਾਵਲਾ, ਸਵਰਨ ਸਿੰਘ, ਰਾਜੇਸ਼ ਅਰੋੜਾ, ਹਰਬੰਸ ਸਿੰਘ, ਗੁਰਜੀਤ ਸਿੰਘ ਕਿੱਟੂ, ਹਰਪ੍ਰੀਤ ਸਿੰਘ, ਪਰਮਜੀਤ ਸਿੰਘ ਆਨੰਦ, ਡੀ.ਪੀ. ਸਿੰਘ, ਹਰਚਰਨ ਸਿੰਘ, ਮਨਜੀਤ ਸਿੰਘ ਲਾਟਾ, ਨਵਲ ਜੈਨ, ਮਹਿੰਦਰਪਾਲ ਸਿੰਘ ਬੰਟੀ, ਹਰਵਿੰਦਰ ਸਿੰਘ ਭੋਲਾ, ਮਲਕੀਤ ਸਿੰਘ, ਪਰਮਿੰਦਰ ਸਿੰਘ ਬੋਬੀ, ਹਰਪ੍ਰੀਤ ਸਿੰਘ, ਬਲਦੇਵ ਸਿੰਘ, ਅਤੁੱਲ ਗੁਪਤਾ, ਗੁਰਿੰਦਰਪਾਲ ਸਿੰਘ, ਸਤਿੰਦਰ ਸਿੰਘ ਸੈਣੀ, ਰਵੀ ਸ਼ਰਮਾ, ਕੁਲਦੀਪ ਸਿੰਘ, ਜਗਰੂਪ ਸਿੰਘ, ਨਵਨੀਤ ਸਿੰਘ, ਜਤਿੰਦਰਪਾਲ ਸਿੰਘ, ਸੁਖਵਿੰਦਰ ਸਿੰੰਘ ਮੁੱਖਾ, ਗੁਰਮੀਤ ਸਿੰਘ, ਕ੍ਰਿਪਾਲ ਸਿੰਘ, ਜੀਵਨਪਾਲ ਸਿੰਘ, ਦਵਿੰਦਰਪਾਲ ਸਿੰਘ, ਅਮਰਜੀਤ ਸਿੰਘ, ਮਨਜੀਤ ਸਿੰਘ ਜੋਸਨ, ਸਿਮਰਨ ਸਿੰਘ, ਗੁਰਚਰਨ ਸਿੰਘ, ਗੁਰਮੇਲ ਸਿੰਘ, ਰਵਿੰਦਰ ਸਿੰਘ ਲੇਖੀ,ਹਰਜੀਤ ਸਿੰਘ ਮਸੌਣ, ਦਰਸ਼ਨ ਸਿੰਘ, ਮਨਜੀਤ ਸਿੰਘ ਠੇੇਕੇਦਾਰ, ਗੁਰਮੁੱਖ ਸਿੰਘ, ਪ੍ਰਭਜੋਤ ਸਿੰਘ ਕਾਲੜਾ, ਰਵਿੰਦਰ ਸਿੰਘ ਲਾਡੀ, ਡਾ.ਮੁਖਤਿਆਰ ਸਿੰਘ, ਮਲਵਿੰਦਰ ਸਿੰਘ ਕੈਪੀਟਲ, ਸੁਰਿੰਦਰਪਾਲ ਸਿੰਘ ਮੱਕੜ, ਅਜੀਤ ਕੁਮਾਰ, ਅਨਿਲ ਢਾਂਡਾ, ਗੁਰਮੀਤ ਸਿੰਘ ਦੁੱਗਰੀ, ਅਸ਼ਵਨੀ ਛਾਬੜਾ, ਗੋਪਾਲ ਸਿੰਘ ਕੰਡਾ, ਜਸਪਿੰਦਰ ਸਿੰਘ, ਭਗਵੰਤ ਸਿੰਘ, ਰਾਜ ਕੁਮਾਰ ਰਾਜੂ, ਅਨਿਲ ਜੈਨ, ਗਹਰਜੀਤ ਸਿੰਘ ਬਿੱਲੂ, ਰਾਜਿੰਦਰ ਸਿੰਘ ਪੱਪੂ, ਕ੍ਰਿਪਾਲ ਸਿੰਘ, ਅੱਛਰੂ ਰਾਮ ਗੁਪਤਾ, ਅਵਤਾਰ ਸਿੰਘ, ਸਵਰਨ ਸਿੰਘ ਦਹੇੜਾ, ਬਹਾਦਰ ਸਿੰਘ ਨੂੰ ਕਾਰਜਕਾਰੀ ਕਮੇਟੀ 'ਚ ਸ਼ਾਮਿਲ ਕੀਤਾ ਗਿਆ ਹੈ |

ਗੈਸ ਸਿਲੰਡਰਾਂ ਦੀ ਕਾਲਾਬਾਜ਼ਾਰੀ ਕਰਨ ਵਾਲੇ ਗਰੋਹ ਦਾ ਸਰਗਨਾ ਕਾਬੂ

ਲੁਧਿਆਣਾ, 13 ਜੂਨ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਵਲੋਂ ਘਰੇਲੂ ਗੈਸ ਸਿਲੰਡਰ ਦੀ ਕਾਲਾਬਾਜ਼ਾਰੀ ਕਰਨ ਵਾਲੇ ਇਕ ਗਰੋਹ ਦੇ ਸਰਗਨੇ ਨੂੰ ਗਿ੍ਫਤਾਰ ਕਰਕੇ ਉਸ ਦੇ ਕਬਜ਼ੇ 'ਚੋਂ 50 ਗੈਸ ਸਿਲੰਡਰ ਬਰਾਮਦ ਕੀਤੇ ਹਨ | ਜਾਣਕਾਰੀ ਦਿੰਦਿਆਂ ਸੀ. ਆਈ. ਏ. ਸਟਾਫ 2 ਦੇ ...

ਪੂਰੀ ਖ਼ਬਰ »

ਸ਼ੱਕੀ ਹਾਲਤ 'ਚ ਬੰਦੀ ਦੀ ਮੌਤ

ਲੁਧਿਆਣਾ, 13 ਜੂਨ (ਆਹੂਜਾ)-ਸਥਾਨਕ ਕੇਂਦਰੀ ਜੇਲ੍ਹ ਵਿਚ ਇਕ ਬੰਦੀ ਦੀ ਸ਼ੱਕੀ ਹਾਲਤ ਵਿਚ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਦੀ ਸ਼ਨਾਖ਼ਤ ਅਜਮੇਰ ਸਿੰਘ ਵਜੋਂ ਕੀਤੀ ਗਈ ਹੈ | ਅਜਮੇਰ ਸਿੰਘ ਨੂੰ ਕੁਝ ਸਮਾਂ ਪਹਿਲਾਂ ਹੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨੂੰ ਅਗਵਾ ਕਰਨ ਦੇ ਮਾਮਲੇ 'ਚ ਪਰਿਵਾਰ ਦੇ 4 ਮੈਂਬਰਾਂ ਿਖ਼ਲਾਫ਼ ਕੇਸ 2 ਮਹੀਨਿਆਂ 'ਚ ਦੂਜੀ ਵਾਰ ਕੀਤਾ ਲੜਕੀ ਨੂੰ ਅਗਵਾ

ਲੁਧਿਆਣਾ, 13 ਜੂਨ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮੇਹਰਬਾਨ ਦੇ ਘੇਰੇ ਅੰਦਰ ਪੈਂਦੇ ਇਲਾਕੇ ਵਾਲੀਆ ਵਿਹਾਰ 'ਚ ਨਾਬਾਲਗ ਲੜਕੀ ਨੂੰ ਅਗਵਾ ਕਰਨ ਦੇ ਮਾਮਲੇ 'ਚ ਇਕ ਪਰਿਵਾਰ ਦੇ ਚਾਰ ਮੈਂਬਰਾਂ ਿਖ਼ਲਾਫ਼ ਪੁਲਿਸ ਨੇ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ...

ਪੂਰੀ ਖ਼ਬਰ »

ਅਨੁਸੂਚਿਤ ਜਾਤੀ ਤੇ ਕਿਰਤ ਵਿਭਾਗ ਵਲੋਂ ਪ੍ਰਵਾਸੀ ਮਜ਼ਦੂਰਾਂ ਦੇ ਜਾਅਲੀ ਸਰਟੀਫ਼ਿਕੇਟ ਬਣਾਉਣ ਨਾਲ ਪੰਜਾਬੀਆਂ ਦੇ ਹੱਕਾਂ 'ਤੇ ਡਾਕਾ ਵੋਟਾਂ ਦੀ ਰਾਜਨੀਤੀ ਕਾਰਨ ਪੰਜਾਬ ਦੇ ਖਜ਼ਾਨੇ ਨੂੰ ਲੱਗ ਰਿਹੈ ਚੂਨਾ

ਲੁਧਿਆਣਾ, 13 ਜੂਨ (ਸਲੇਮਪੁਰੀ)-ਪੰਜਾਬ 'ਚ ਯੂ.ਪੀ. ਬਿਹਾਰ ਤੋਂ ਆ ਕੇ ਵਸੇ ਹਰ ਵਰਗ ਦੇ ਲੋਕਾਂ ਲਈ ਪੰਜਾਬ ਸਰਕਾਰ ਦੇ ਅਨੁਸੂਚਿਤ ਜਾਤੀ ਤੇ ਕਿਰਤ ਵਿਭਾਗ ਵਲੋਂ ਵਲੋਂ ਧੜਾਧੜ ਜਾਅਲੀ ਸਰਟੀਫ਼ਿਕੇਟ ਬਣਾਏ ਜਾ ਰਹੇ ਹਨ | ਇਹ ਵਿਚਾਰ ਅੱਜ ਨਾਨ-ਗਜ਼ਟਿਡ ਤੇ ਗਜ਼ਟਿਡ ਅਫ਼ਸਰ ...

ਪੂਰੀ ਖ਼ਬਰ »

ਮਾਮਲਾ ਜਗਰਾਉਂ ਪੁਲ ਦੇ ਨਾਜਾਇਜ਼ ਕਬਜ਼ੇ ਹਟਾਉਣ ਦਾ ਮੂੰਡੀਆਂ ਫਲੈਟਾਂ 'ਚ ਬੁਨਿਆਦੀ ਸਹੂਲਤਾਂ ਨਾ ਹੋਣ ਕਾਰਨ ਲੋਕ ਪ੍ਰੇਸ਼ਾਨ

ਲੁਿ ਧਆਣਾ, 13 ਜੂਨ (ਅਮਰੀਕ ਸਿੰਘ ਬੱਤਰਾ)-ਜਗਰਾਉਂ ਪੁਲ ਨਜ਼ਦੀਕ ਜ਼ਮੀਨ ਤੋਂ ਮੰਗਲਵਾਰ ਨੂੰ ਨਗਰ ਨਿਗਮ ਪ੍ਰਸ਼ਾਸਨ ਵਲੋਂ ਹਟਾਏ ਨਜਾਇਜ਼ ਕਬਜ਼ਿਆਂ ਤੋਂ ਪ੍ਰਭਾਵਿਤ 100 ਤੋਂ ਵਧੇਰੇ ਪਰਿਵਾਰ ਜਿਨ੍ਹਾਂ ਨੂੰ ਸ਼ਹਿਰੀ ਗਰੀਬਾਂ ਲਈ ਪਿੰਡ ਮੂੰਡੀਆਂ ਚੰਡੀਗੜ੍ਹ ਰੋਡ 'ਤੇ ...

ਪੂਰੀ ਖ਼ਬਰ »

ਫਾਹਾ ਲਗਾ ਕੇ ਨੌਜਵਾਨ ਵਲੋਂ ਖ਼ੁਦਕੁਸ਼ੀ

ਲੁਧਿਆਣਾ, 13 ਜੂਨ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਲੇਮਟਾਬਰੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਕਾਸਾਬਾਦ ਵਿਚ ਪੁਲਿਸ ਨੇ ਦਰੱਖ਼ਤ ਨਾਲ ਲਟਕ ਰਹੀ ਇਕ ਨੌਜਵਾਨ ਦੀ ਲਾਸ਼ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਉਮਰ 23 ਸਾਲ ਦੇ ਕਰੀਬ ਹੈ | ਅੱਜ ਸਵੇਰੇ ਕੁਝ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ 'ਚੋਂ 9 ਮੋਬਾਈਲ ਬਰਾਮਦ

ਲੁਧਿਆਣਾ, 13 ਜੂਨ (ਆਹੂਜਾ)-ਸਥਾਨਕ ਕੇਂਦਰੀ ਜੇਲ੍ਹ 'ਚ ਪੁਲਿਸ ਵਲੋਂ ਚੈਕਿੰਗ ਦੌਰਾਨ 9 ਮੋਬਾਈਲ ਬਰਾਮਦ ਕੀਤੇ ਹਨ | ਜਾਣਕਾਰੀ ਅਨੁਸਾਰ ਜੇਲ੍ਹ ਅਧਿਕਾਰੀਆਂ ਨੇ ਬੀਤੀ ਰਾਤ ਜੇਲ੍ਹ 'ਚ ਜ਼ਬਰਦਸਤ ਚੈਕਿੰਗ ਕੀਤੀ ਅਤੇ ਚੈਕਿੰਗ ਦੌਰਾਨ ਇਹ ਮੋਬਾਈਲ ਬਰਾਮਦ ਕੀਤੇ ਹਨ | ...

ਪੂਰੀ ਖ਼ਬਰ »

ਸ਼ੱਕੀ ਹਾਲਤ 'ਚ ਵਿਅਕਤੀ ਵਲੋਂ ਖ਼ੁਦਕੁਸ਼ੀ

ਲੁਧਿਆਣਾ, 13 ਜੂਨ (ਆਹੂਜਾ)-ਸਥਾਨਕ ਬਾੜੇਵਾਲ ਦੇ ਇਲਾਕੇ ਫਤਿਹਪੁਰ ਅਵਾਨਾ 'ਚ ਸ਼ੱਕੀ ਹਾਲਤ ਵਿਚ ਵਿਅਕਤੀ ਦੇ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਦੀ ਸ਼ਨਾਖਤ ਪਰਮਜੀਤ ਸਿੰਘ (47) ਪੁੱਤਰ ਕਰਤਾਰ ਸਿੰਘ ਵਜੋਂ ਕੀਤੀ ਗਈ ਹੈ | ਪੁਲਿਸ ਅਨੁਸਾਰ ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਲੁਧਿਆਣਾ, 13 ਜੂਨ (ਪੁਨੀਤ ਬਾਵਾ)-ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਜਥਾ ਕਮੇਟੀ ਗੁਰੂ ਨਾਨਕ ਪੁਰਾ ਸਿਵਲ ਲਾਇਨਜ਼ ਲੁ ਧਿਆਣਾ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ...

ਪੂਰੀ ਖ਼ਬਰ »

ਬੈਂਸ ਦੀ ਪੁਲਿਸ ਨੂੰ ਖੁੱਲ੍ਹੀ ਚੁਣੌਤੀ

ਲੁਧਿਆਣਾ, 13 ਜੂਨ (ਕਵਿਤਾ ਖੁੱਲਰ/ਪਰਮਿੰਦਰ ਸਿੰਘ ਆਹੂਜਾ)-ਵੇਰਕਾ ਮਿਲਕ ਪਲਾਂਟ 'ਚ ਕਥਿਤ ਤੌਰ 'ਤੇ ਹੋ ਰਹੀ ਘਪਲੇਬਾਜ਼ੀ ਦਾ ਪਰਦਾਫਾਸ਼ ਕਰਨ ਦਾ ਦਾਅਵਾ ਕਰਨ ਵਾਲੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਪੁਲਿਸ ਨੂੰ ਖੁੱਲ੍ਹੇਆਮ ...

ਪੂਰੀ ਖ਼ਬਰ »

ਵਿਕਲਾਂਗ ਲੋਕਾਂ ਦਾ ਸਸ਼ਕਤੀਕਰਨ ਕਾਂਗਰਸ ਸਰਕਾਰ ਦਾ ਮੁੱਢਲਾ ਫ਼ਰਜ਼-ਮੇਜਰ ਸਿੰਘ ਭੈਣੀ

ਮੁੱਲਾਂਪੁਰ-ਦਾਖਾ, 13 ਜੂਨ (ਨਿਰਮਲ ਸਿੰਘ ਧਾਲੀਵਾਲ)-ਵਿਕਲਾਂਗ ਵਿਅਕਤੀਆਂ ਦੇ ਵਿਕਾਸ ਲਈ ਮੈਂਬਰ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ ਦੇ ਯਤਨਾਂ ਨਾਲ ਕੇਂਦਰੀ ਸਮਾਜ ਕਲਿਆਣ ਤੇ ਭਲਾਈ ਮੰਤਰਾਲੇ ਵਲੋਂ ਲੋਕ ਸਭਾ ਹਲਕਾ ਲੁਧਿਆਣਾ ਅਧੀਨ ਵੱਖੋ-ਵੱਖ ਵਿਧਾਨ ਸਭਾ ਹਲਕਿਆਂ ...

ਪੂਰੀ ਖ਼ਬਰ »

ਭਾਰੀ ਮਾਤਰਾ ਵਿਚ ਨਸ਼ੀਲੀਆਂ ਦਵਾਈਆਂ ਸਮੇਤ ਇਕ ਕਾਬੂ

ਲੁਧਿਆਣਾ, 13 ਜੂਨ (ਪਰਮਿੰਦਰ ਸਿੰਘ ਆਹੂਜਾ)- ਥਾਣਾ ਡਿਵੀਜ਼ਨ ਨੰ. 4 ਦੀ ਪੁਲਿਸ ਨੇ ਸੁਰਿੰਦਰ ਕੁਮਾਰ ਉਰਫ ਛਿੰਦਾ ਵਾਸੀ ਕਿੱਲਾ ਮੁਹੱਲਾ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ 'ਚੋਂ 300 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਕਥਿਤ ਦੋਸ਼ੀ ਨੂੰ ਪੁਲਿਸ ਨੇ ਕਿਲਾ ...

ਪੂਰੀ ਖ਼ਬਰ »

ਮੈਕਰੋ ਗਲੋਬਲ ਮੋਗਾ ਨਵੇਂ ਨਿਯਮਾਂ ਅਨੁਸਾਰ ਆਈਲੈਟਸ ਲਈ ਪਹਿਲਾਂ ਹੀ ਤਿਆਰ-ਡੱਲਾ

ਮੁੱਲਾਂਪੁਰ-ਦਾਖਾ, 13 ਜੂਨ (ਨਿਰਮਲ ਸਿੰਘ ਧਾਲੀਵਾਲ)-ਮੈਕਰੋ ਗਲੋਬਲ ਮੋਗਾ ਗਰੁੱਪ ਆਫ ਇੰਸਟੀਚਿਊਟ ਲੁਧਿਆਣਾ ਆਂਸਲ ਪਲਾਜ਼ਾ ਸੈਂਟਰ ਦੇ ਇੰਮੀਗ੍ਰੇਸ਼ਨ ਸੈਕਸ਼ਨ 'ਚ ਵਿਦਿਆਰਥੀਆਂ ਲਈ ਪੜ੍ਹਾਈ ਵੀਜ਼ਾ ਅਤੇ ਸਾਂਝੇ ਪਰਿਵਾਰ ਲਈ ਵਿਜ਼ਟਰ ਵੀਜ਼ਾ ਲਈ ਐਕਸਪਰਟ ਦੁਆਰਾ ...

ਪੂਰੀ ਖ਼ਬਰ »

ਏਕਾਈ ਹਸਪਤਾਲ ਵਲੋਂ ਗੁਰਦਾ ਬਦਲੀ ਪ੍ਰੋਗਰਾਮ ਲਾਂਚ

ਲੁਧਿਆਣਾ, 13 ਜੂਨ (ਸਲੇਮਪੁਰੀ)-ਚੰਡੀਗੜ੍ਹ ਰੋਡ ਸਥਿਤ ਏਕਾਈ ਹਸਪਤਾਲ 'ਚ ਅੱਜ ਹਸਪਤਾਲ ਦੇ ਪ੍ਰਬੰਧਕਾਂ ਵਲੋਂ ਗੁਰਦਾ ਬਦਲੀ ਪ੍ਰੋਗਰਾਮ ਲਾਂਚ ਕੀਤਾ ਗਿਆ | ਇਸ ਮੌਕੇ ਮੇਅਰ ਬਲਕਾਰ ਸਿੰਘ ਸੰਧੂ, ਵਿਧਾਇਕ ਸੰਜੇ ਤਲਵਾੜ ਅਤੇ ਬਾਬਾ ਧੰਨਾ ਸਿੰਘ ਨਾਨਕਸਰ ਵਾਲੇ ਹਾਜ਼ਰ ਸਨ | ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਸ਼ਤਾਬਦੀ ਨੂੰ ਸਮਰਪਿਤ ਨਾਮ ਸਿਮਰਨ ਅਭਿਆਸ ਸਮਾਗਮ ਕਰਵਾਇਆ

ਲੁਧਿਆਣਾ, 13 ਜੂਨ (ਪੁਨੀਤ ਬਾਵਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੀ 550 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਦੂਖ ਨਿਵਾਰਣ ਸਾਹਿਬ ਵਿਖੇ ਅੱਜ ਨਾਮ ਸਿਮਰਨ ਅਭਿਆਸ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਵੱਖ-ਵੱਖ ਜਥਿਆਂ ਨੇ ਗੁਰਬਾਣੀ ਕੀਰਤਨ ਤੇ ਕਥਾ ਰਾਹੀਂ ਸੰਗਤਾਂ ਨੂੰ ...

ਪੂਰੀ ਖ਼ਬਰ »

ਈਸਾਪੁਰੀ ਨੇ ਸਹੂੰਗੜਾ ਨੂੰ ਬਹੁਜਨ ਮੁਕਤੀ ਪਾਰਟੀ 'ਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ

ਲੁਧਿਆਣਾ, 13 ਜੂਨ (ਕਵਿਤਾ ਖੁੱਲਰ)-ਬਹੁਜਨ ਮੁਕਤੀ ਪਾਰਟੀ ਦੇ ਸੂਬਾ ਪ੍ਰਧਾਨ ਕੁਲਦੀਪ ਸਿੰਘ ਈਸਾਪੁਰੀ ਨੇ ਗੜ੍ਹਸ਼ੰਕਰ ਵਿਧਾਨ ਸਭਾ ਹਲਕੇ ਤੋਂ ਦੋ ਵਾਰ ਵਿਧਾਇਕ ਰਹਿ ਚੁੱਕੇ ਸ਼ਿੰਗਾਰਾ ਰਾਮ ਸਹੂੰਗੜਾ ਨੂੰ ਆਪਣੀ ਪਾਰਟੀ 'ਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ ਹੈ¢ ਉਕਤ ...

ਪੂਰੀ ਖ਼ਬਰ »

ਸਰੀਰਕ ਸ਼ੋਸ਼ਣ ਦਾ ਸ਼ਿਕਾਰ ਬੱਚਿਆਂ ਦੀ ਸ਼ਨਾਖਤ ਜਨਤਕ ਨਾ ਕਰਨ ਦੇ ਨਿਰਦੇਸ਼ ਜਾਰੀ

ਲੁਧਿਆਣਾ, 13 ਜੂਨ (ਪੁਨੀਤ ਬਾਵਾ)-ਬਾਲ ਅਧਿਕਾਰ ਤੇ ਸੁਰੱਖਿਆ ਬਾਰੇ ਕੌਮੀ ਕਮਿਸ਼ਨ ਵਲੋਂ ਜਾਰੀ ਹਦਾਇਤਾਂ ਨੂੰ ਹਰ ਪ੍ਰਕਾਰ ਦੇ ਮੀਡੀਆ ਨੂੰ ਸਰੀਰਕ ਸ਼ੋਸ਼ਣ ਦਾ ਸ਼ਿਕਾਰ ਬੱਚਿਆ ਦੀ ਸ਼ਨਾਖਤ ਜਨਤਕ ਨਾ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ | ਇਹ ਜਾਣਕਾਰੀ ਸਮਾਜਿਕ ...

ਪੂਰੀ ਖ਼ਬਰ »

ਗੁਰਦੁਆਰਾ ਸ਼ਹੀਦਾਂ ਫੇਰੂਮਾਨ ਵਿਖੇ ਮੱਸਿਆ ਦੇ ਦਿਹਾੜੇ 'ਤੇ ਸਮਾਗਮ ਕਰਵਾਇਆ

ਲੁਧਿਆਣਾ, 13 ਜੂਨ (ਪੁਨੀਤ ਬਾਵਾ)-ਸਿੱਖ ਸ਼ਹੀਦਾਂ ਦੀ ਯਾਦਗਾਰ ਗੁਰਦੁਆਰਾ ਸ਼ਹੀਦਾਂ ਫੇਰੂਮਾਨ (ਢੋਲੇਵਾਲ) ਵਿਖੇ ਮੱਸਿਆ ਦੇ ਦਿਹਾੜੇ ਨੂੰ ਸਮਰਪਿਤ ਇਕ ਧਾਰਮਿਕ ਸਮਾਗਮ ਕਰਵਾਇਆ ਗਿਆ | ਜਿਸ 'ਚ ਰਾਗੀ ਸਿੰਘਾਂ ਤੇ ਕੀਰਤਨੀ ਜਥਿਆਂ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ...

ਪੂਰੀ ਖ਼ਬਰ »

ਕਿਡਿਜ਼ ਪੈਰਾਡਾਈਜ਼ ਸਕੂਲ ਵਿਚ ਸਮਰ ਕੈਂਪ ਸਮਾਪਤ

ਲੁਧਿਆਣਾ, 13 ਜੂਨ (ਪੁਨੀਤ ਬਾਵਾ)-ਕਿਡਿਜ਼ ਪੈਰਾਡਾਈਜ਼ ਸਕੂਲ ਕੋਚਰ ਮਾਰਕੀਟ ਵਿਖੇ ਤਿੰਨ ਹਫਤਿਆਂ ਤੋਂ ਚੱਲ ਰਹੇ ਸਮਰ ਕੈਂਪ ਦੀ ਸਮਾਪਤੀ 'ਤੇ ਛੋਟੇ ਛੋਟੇ ਬੱਚਿਆਂ ਨੇ ਡਰਾਮਾ, ਡਾਂਸ ਅਤੇ ਸੰਗੀਤ ਦੇ ਰੰਗ ਬਿਖੇਰ ਕੇ ਸਭ ਦਾ ਮਨ ਮੋਹ ਲਿਆ | ਬੱਚਿਆਂ ਨੇ ਸਮਾਪਤੀ ਸਮਾਗਮ ...

ਪੂਰੀ ਖ਼ਬਰ »

ਸਤਿਗੁਰੂ ਲਾਲ ਦਾਸ ਭੂਰੀ ਵਾਲਿਆਂ ਦੇ ਜਨਮ ਦਿਨ ਨੂੰ ਸਮਰਪਿਤ ਤਿੰਨ ਰੋਜ਼ਾ ਧਾਰਮਿਕ ਸਮਾਗਮ ਸ਼ੁਰੂ

ਮੁੱਲਾਂਪੁਰ-ਦਾਖਾ, 13 ਜੂਨ (ਨਿਰਮਲ ਸਿੰਘ ਧਾਲੀਵਾਲ)-ਭੂਰੀਵਾਲੇ ਗੁਰਗੱਦੀ ਪ੍ਰੰਪਰਾ (ਗਰੀਬਦਾਸੀ ਸੰਪਰਦਾਇ) ਦੇ ਦੂਜੇ ਗੱਦੀਨਸ਼ੀਨ ਸਤਿਗੁਰੂ ਲਾਲ ਦਾਸ ਮਹਾਰਾਜ ਭੂੁਰੀ ਵਾਲਿਆਂ ਦੇ ਜਨਮ ਦਿਨ ਨੂੰ ਸਮਰਪਿਤ 3 ਰੋਜ਼ਾ ਧਾਰਮਿਕ ਸਮਾਗਮ ਅੱਜ ਕੁਟੀਆ ਪਿੰਡ ਰਕਬਾ ਨੇੜੇ ...

ਪੂਰੀ ਖ਼ਬਰ »

ਨਾਬਾਲਗ ਬੱਚੀ ਨਾਲ ਛੇੜਖਾਨੀ ਕਰਨ ਦੇ ਮਾਮਲੇ 'ਚ ਬਜ਼ੁਰਗ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 13 ਜੂਨ (ਪਰਮਿੰਦਰ ਸਿੰਘ ਆਹੂਜਾ)-ਨਾਬਾਲਗ ਬੱਚੀ ਨਾਲ ਛੇੜਖਾਨੀ ਕਰਨ ਦੇ ਮਾਮਲੇ ਿ'ਚ ਪੁਲਿਸ ਨੇ ਬਜ਼ੁਰਗ ਖਿਲਾਫ਼ ਕੇਸ ਦਰਜ ਕੀਤਾ ਹੈ | ਜਾਂਚ ਅਧਿਕਾਰੀ ਇੰਸਪੈਕਟਰ ਮਧੂ ਬਾਲਾ ਨੇ ਦੱਸਿਆ ਕਿ ਪੁਲਿਸ ਵਲੋਂ ਇਸ ਸਬੰਧੀ ਲੜਕੀ ਦੇ ਪਿਤਾ ਅਨੂਪ ਗਰਗ ਦੀ ਸ਼ਿਕਾਇਤ ...

ਪੂਰੀ ਖ਼ਬਰ »

ਗੋਲਗੱਪੇ ਦਾ ਪਾਣੀ ਨਾ ਦੇਣ 'ਤੇ ਨੌਜਵਾਨ ਦੀ ਕੁੱਟਮਾਰ-ਕੇਸ ਦਰਜ

ਲੁਧਿਆਣਾ, 13 ਜੂਨ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਲੇਮਟਾਬਰੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਭਾਰਤੀ ਕਾਲੋਨੀ 'ਚ ਗੋਲ ਗੱਪਿਆਂ ਦਾ ਪਾਣੀ ਦੇਣ ਤੋਂ ਮਨ੍ਹਾ ਕਰਨ 'ਤੇ ਤਿੰਨ ਹਮਲਾਵਰਾਂ ਵਲੋਂ ਨੌਜਵਾਨ ਦੀ ਕੁੱਟਮਾਰ ਕਰਕੇ ਉਸ ਨੂੰ ਜ਼ਖਮੀ ਕਰ ਦਿੱਤਾ ਤੇ ਫਰਾਰ ਹੋ ਗਏ | ...

ਪੂਰੀ ਖ਼ਬਰ »

ਡੀ. ਸੀ. ਵਲੋਂ ਮਿਸ਼ਨ 'ਤੰਦਰੁਸਤ ਪੰਜਾਬ' ਨੂੰ ਕਾਮਯਾਬ ਬਣਾਉਣ ਲਈ ਅਧਿਕਾਰੀਆਂ ਨਾਲ ਮੀਟਿੰਗ

ਲੁਧਿਆਣਾ, 13 ਜੂਨ (ਪੁਨੀਤ ਬਾਵਾ)-ਪੰਜਾਬ ਸਰਾਕਰ ਵਲੋਂ ਹਵਾ, ਪਾਣੀ, ਧਰਤੀ ਨੂੰ ਸ਼ੁੱਧ ਰੱਖਣ ਤੇ ਖਾਣ-ਪੀਣ ਵਾਲੀਆਂ ਵਸਤਾਂ ਮਿਲਾਵਟ ਰਹਿਤ ਲੋਕਾਂ ਤੱਕ ਪੁੱਜਦੀਆਂ ਕਰਨ ਦੇ ਮਕਸਦ ਨਾਲ ਮਿਸ਼ਨ 'ਤੰਦਰੁਸਤ ਪੰਜਾਬ' ਦੀ ਸ਼ੁਰੂਵਾਤ ਕੀਤੀ ਗਈ ਹੈ | ਜਿਸ ਨੂੰ ਕਾਮਯਾਬ ਬਣਾਉਣ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ 16 ਬਾਲ ਵਿਕਾਸ ਪ੍ਰਾਜੈਕਟ ਅਫਸਰਾਂ ਦੇ ਤਬਾਦਲੇ

ਲੁਧਿਆਣਾ, 13 ਜੂਨ (ਸਲੇਮਪੁਰੀ)-ਪੰਜਾਬ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਸਮਾਜਿਕ ਸੁਰੱਖਿਆ ਸ਼ਾਖਾ 'ਚ ਇਕ ਦਰਜਨ ਤੋਂ ਵੱਧ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ | ਉਕਤ ਵਿਭਾਗ ਦੇ ਪਿ੍ੰਸੀਪਲ ਸਕੱਤਰ ਕੇ. ਬੀ. ਐਸ. ਸਿੱਧੂ ਆਈ.ਏ.ਐਸ. ...

ਪੂਰੀ ਖ਼ਬਰ »

ਪੰਜਾਬ ਕਾਲੋਨਾਈਜ਼ਰ ਐਾਡ ਪ੍ਰਾਪਰਟੀ ਡੀਲਰਜ਼ ਐਸੋਸੀਏਸ਼ਨ ਦਾ ਵਫਦ ਕੈਬਨਿਟ ਮੰਤਰੀ ਨੂੰ ਮਿਲਿਆ

ਲੁਧਿਆਣਾ, 13 ਜੂਨ (ਅਮਰੀਕ ਸਿੰਘ ਬੱਤਰਾ)-ਪੰਜਾਬ ਸਰਕਾਰ ਵਲੋਂ ਅਣਅਧਿਕਾਰਤ ਕਾਲੋਨੀਆਂ/ਪਲਾਟ ਰੈਗੂਲਰ ਕਰਨ ਲਈ ਲਾਗੂ ਕੀਤੀ ਰੈਗੂਲਰ ਨੀਤੀ 'ਚ ਲਗਾਈਆਂ ਸਖਤ ਸ਼ਰਤਾਂ ਨੂੰ ਨਰਮ ਕਰਾਉਣ ਲਈ ਪੰਜਾਬ ਕਾਲੋਨਾਈਜਰ ਐਾਡ ਪ੍ਰਾਪਰਟੀ ਡੀਲਰ ਐਸੋਸੀਏਸ਼ਨ ਦਾ ਵਫਦ ਪ੍ਰਧਾਨ ...

ਪੂਰੀ ਖ਼ਬਰ »

ਟੈਕਸਟੇਸ਼ਨ ਬਾਰ ਐਸੋਸੀਏਸ਼ਨ ਦੀ ਮੀਟਿੰਗ ਵੈਟ ਰਿਫ਼ੰਡ ਸਬੰਧੀ ਸਵਾਲਾਂ ਨੇ ਕਰ ਤੇ ਆਬਕਾਰੀ ਕਮਿਸ਼ਨਰ ਨੂੰ ਕੀਤਾ ਲਾਜਵਾਬ

ਲੁਧਿਆਣਾ, 13 ਜੂਨ (ਪੁਨੀਤ ਬਾਵਾ)-ਜ਼ਿਲ੍ਹਾ ਟੈਕਸਟੇਸ਼ਨ ਬਾਰ ਐਸੋਸੀਏਸ਼ਨ (ਸੇਲ ਟੈਕਸ) ਵੱਲੋਂ ਸਥਾਨਕ ਗੁਰੂ ਨਾਨਕ ਦੇਵ ਭਵਨ ਵਿਖੇ ਅੱਜ ਜੀ.ਐਸ.ਟੀ. ਸਬੰਧੀ ਇਕ ਵਿਸ਼ੇਸ਼ ਸੈਮੀਨਾਰ ਦਾ ਆਯੋਜਨ ਕੀਤਾ ਗਿਆ | ਜਿਸ 'ਚ ਵਿਸ਼ੇਸ਼ ਤੌਰ 'ਤੇ ਬਿਨੇ ਕੁਮਾਰ ਝਾਅ ਚੀਫ਼ ਕਮਿਸ਼ਨਰ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਵਲੋਂ ਸਬਜ਼ੀਆਂ ਤੇ ਫਲਾਂ ਦੀ ਗੁਣਵਤਾ ਦੇਖਣ ਲਈ ਛਾਪੇਮਾਰੀ

ਲੁਧਿਆਣਾ, 13 ਜੂਨ (ਸਲੇਮਪੁਰੀ)-ਸੂਬਾ ਸਰਕਾਰ ਦੇ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਸਿਹਤ ਵਿਭਾਗ ਦੀ ਇਕ ਟੀਮ ਜਿਸ ਦੀ ਅਗਵਾਈ ਜ਼ਿਲ੍ਹਾ ਸਿਹਤ ਅਫਸਰ ਡਾ. ਅੰਦੇਸ਼ ਕੰਗ ਕਰ ਰਹੇ ਸਨ, ਵਲੋਂ ਰਾਏਕੋਟ ਅਤੇ ਜਗਰਾਉਂ ਸਥਿਤ ਸਬਜ਼ੀ ਮੰਡੀਆਂ ਦਾ ਅਚਾਨਕ ਨਿਰੀਖਣ ਕੀਤਾ ਗਿਆ ਤੇ ...

ਪੂਰੀ ਖ਼ਬਰ »

ਜ਼ਿਲ੍ਹਾ ਟਾਸਕ ਫ਼ੋਰਸ ਦੀ ਟੀਮ ਨੇ ਛਾਪਾਮਾਰੀ ਦੌਰਾਨ 5 ਬਾਲ ਮਜ਼ਦੂਰਾਂ ਨੂੰ ਛੁਡਵਾਇਆ ਕਾਰਖਨਿਆਂ ਤੇ ਹੋਰ ਕਾਰੋਬਾਰੀ ਥਾਵਾਂ 'ਤੇ ਕਿਰਤ ਕਾਨੂੰਨਾਂ, ਨਿਯਮਾਂ ਤੇ ਹੋਰ ਪ੍ਰਬੰਧਾਂ ਦੀ ਵੀ ਲਈ ਜਾਣਕਾਰੀ

ਲੁਧਿਆਣਾ, 13 ਜੂਨ (ਪੁਨੀਤ ਬਾਵਾ)-ਬਾਲ ਮਜ਼ਦੂਰੀ ਦੇ ਿਖ਼ਲਾਫ਼ ਵਿੱਢੀ ਗਈ ਮੁਹਿੰਮ ਤਹਿਤ ਜ਼ਿਲ੍ਹਾ ਟਾਸਕ ਫੋਰਸ ਵਲੋਂ ਸੋਮਵਾਰ ਤੋਂ ਬਾਲ ਮਜ਼ਦੂਰੀ ਵਿਰੋਧੀ ਹਫ਼ਤਾ ਆਰੰਭ ਕੀਤਾ ਗਿਆ ਸੀ, ਤੀਸਰੇ ਦਿਨ ਟਾਸਕ ਫੋਰਸ ਦੀਆਂ ਦੋ ਟੀਮਾਂ ਨੇ ਮਹਾਂਨਗਰ ਵਿੱਚ ਕਈ ਥਾਵਾਂ 'ਤੇ ...

ਪੂਰੀ ਖ਼ਬਰ »

ਸ਼ੱਕੀ ਹਾਲਤ 'ਚ ਨੌਜਵਾਨ ਦੀ ਮੌਤ

ਲੁਧਿਆਣਾ, 13 ਜੂਨ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਮੂੰਡੀਆਂ ਵਿਚ ਇਕ ਨੌਜਵਾਨ ਦੀ ਸ਼ੱਕੀ ਹਾਲਤ ਵਿਚ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਂਚ ਅਧਿਕਾਰੀ ਬਲਵਿੰਦਰ ਸਿੰਘ ਨੇ ਦੱਸਿਆ ਕਿ ਮਿ੍ਤਕ ਦੀ ਸ਼ਨਾਖਤ ਹਰਵਿੰਦਰ ਸਿੰਘ (26) ਵਜੋਂ ਕੀਤੀ ਗਈ ਹੈ | ਹਰਵਿੰਦਰ ...

ਪੂਰੀ ਖ਼ਬਰ »

ਜਗਰਾਉਂ ਪੁਲ ਨਜ਼ਦੀਕ ਤੋਂ ਨਾਜਾਇਜ਼ ਕਬਜ਼ੇ ਹਟਾਉਣ ਦਾ ਕੰਮ ਮੁਕੰਮਲ

ਲੁਧਿਆਣਾ, 13 ਜੂਨ (ਅਮਰੀਕ ਸਿੰਘ ਬੱਤਰਾ)-ਜਗਰਾਉਂ ਪੁਲ ਦੀ ਮੁਰੰਮਤ ਅਤੇ ਚੌੜਾਈ ਵਧਾਉਣ ਲਈ ਸ਼ੁਰੂ ਹੋਏ ਪ੍ਰਾਜੈਕਟ ਦਾ ਨਿਰਮਾਣ ਕਾਰਜ ਸ਼ੁਰੂ ਕਰਨ 'ਚ ਅੜਿੱਕਾ ਬਣ ਰਹੇ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਲਈ ਨਗਰ ਨਿਗਮ ਪ੍ਰਸ਼ਾਸਨ ਵਲੋਂ ਮੰਗਲਵਾਰ ਸਵੇਰੇ 5 ਵਜੇ ਸ਼ੁਰੂ ...

ਪੂਰੀ ਖ਼ਬਰ »

ਪਾਣੀ ਤੋਂ ਬਿਨਾਂ ਧਰਤੀ 'ਤੇ ਜੀਵਨ ਦੀ ਹੋਂਦ ਸੰਭਵ ਨਹੀਂ-ਜ਼ਿਲ੍ਹਾ ਤੇ ਸੈਸ਼ਨ ਜੱਜ

ਲੁਧਿਆਣਾ, 13 ਜੂਨ (ਬੀ.ਐਸ.ਬਰਾੜ)-ਸ਼ਹਿਰ ਵਾਸੀਆਂ ਵਲੋਂ ਨਹਿਰ ਦੇ ਚੱਲਦੇ ਪਾਣੀ 'ਚ ਪੂਜਣਯੋਗ ਸਗਰਗੀ ਤੋਂ ਇਲਾਵਾ ਕੂੜਾ ਕਰਕਟ ਸੁੱਟਣਾ ਆਮ ਗੱਲ ਬਣਦੀ ਜਾ ਰਹੀ ਹੈ | ਇਸ ਸਬੰਧੀ ਅੱਜ ਲੀਗਲ ਸਰਵਿਸ ਅਥਾਰਟੀ ਲੁਧਿਆਣਾ ਅਤੇ ਹੋਰ ਸਮਾਜ ਸੇਵੀ ਸੰਸਥਾਵਾਂ ਵਲੋਂ ਸਾਂਝੇ ਤੌਰ ...

ਪੂਰੀ ਖ਼ਬਰ »

ਜੇਲ੍ਹ ਦੀ ਸੁਰੱਖਿਆ ਕੇਂਦਰੀ ਸੁਰੱਖਿਆ ਬਲਾਂ ਦੇ ਹਵਾਲੇ

ਲੁਧਿਆਣਾ, 13 ਜੂਨ (ਪਰਮਿੰਦਰ ਸਿੰਘ ਆਹੂਜਾ)-ਵੱਖ-ਵੱਖ ਘਟਨਾਵਾਂ 'ਚ ਆਈ ਕੇਂਦਰੀ ਜੇਲ੍ਹ ਦੀ ਸੁਰੱਖਿਆ ਸਰਕਾਰ ਵਲੋਂ ਕੇਂਦਰੀ ਸੁਰੱਖਿਆ ਬਲਾਂ ਦੇ ਹਵਾਲੇ ਕਰਨ ਦਾ ਫੈਸਲਾ ਕੀਤਾ | ਜਾਣਕਾਰੀ ਅਨੁਸਾਰ ਇਸ ਤਹਿਤ ਸੀ. ਆਈ. ਐਸ. ਐਫ ਦੇ ਉੱਚ ਅਧਿਕਾਰੀਆਂ ਵਲੋਂ ਅੱਜ ਕੇਂਦਰੀ ...

ਪੂਰੀ ਖ਼ਬਰ »

ਗਾਇਕ ਜਗਦੇਵ ਖਾਨ ਤੇ ਪੂਨ ਗੋਇਲ ਦਾ ਟਰੈਕ 'ਜਾਨ ਤੇਰੀ' ਰਿਲੀਜ਼

ਲੁਧਿਆਣਾ, 13 ਜੂਨ (ਪੁਨੀਤ ਬਾਵਾ)-ਮਿਊਜ਼ੀਕਲ ਕੰਪਨੀ ਅਮਰ ਆਡੀਓ ਵਲੋਂ ਸ੍ਰੀ ਪਿੰਕੀ ਧਾਲੀਵਾਲ ਦੀ ਅਗਵਾਈ ਵਿਚ ਕਲੀਆ ਦੇ ਬਾਦਸ਼ਾਹ ਕੁਲਦੀਪ ਮਾਣਕ ਦੇ ਭਤੀਜੇ ਅਤੇ ਲੋਕ ਗਾਇਕ ਪਰਗਟ ਖਾਨ ਦੇ ਛੋਟੇ ਭਰਾ ਜਗਦੇਵ ਖਾਨ ਤੇ ਪੂਨਮ ਗੋਇਲ ਦੁਆਰਾ ਗਾਇਆ ਸਿੰਗਲ ਟਰੈਕ 'ਜਾਨ ...

ਪੂਰੀ ਖ਼ਬਰ »

ਲੁਧਿਆਣਾ ਡਾੲੀਂਗ ਇੰਡਸਟਰੀਜ਼ ਐਸੋਸੀਏਸ਼ਨ ਵਲੋਂ ਵਾਤਾਵਰਨ ਮੰਤਰੀ ਨੂੰ ਮੰਗ-ਪੱਤਰ

ਲੁਧਿਆਣਾ, 13 ਜੂਨ (ਪਰਮੇਸ਼ਰ ਸਿੰਘ)-ਲੁਧਿਆਣਾ ਡਾੲੀਂਗ ਇੰਡਸਟਰੀਜ਼ ਐਸੋਸੀਏਸ਼ਨ ਦੇ ਪ੍ਰਧਾਨ ਅਸ਼ੋਕ ਮੱਕੜ ਨੇ ਦਾਅਵਾ ਕੀਤਾ ਹੈ ਕਿ ਬੁੱਢੇ ਨਾਲ਼ੇ ਦੀ ਗੰਦਗੀ ਦੇ ਮਾਮਲੇ 'ਚ ਰੰਗਾਈ ਮਿੱਲਾਂ ਨੂੰ ਜਾਣ ਬੁੱਝ ਕੇ ਬਦਨਾਮ ਕੀਤਾ ਜਾਂਦਾ ਹੈ ਜਦਕਿ ਸਚਾਈ ਇਸ ਤੋਂ ਬਿਲਕੁਲ ...

ਪੂਰੀ ਖ਼ਬਰ »

ਪੀ.ਏ.ਯੂ 'ਚ ਪਿਆਜ਼ ਤੇ ਲਸਣ ਦੀ ਖੋਜ ਸਬੰਧੀ ਰਾਸ਼ਟਰੀ ਵਰਕਸ਼ਾਪ ਸਮਾਪਤ

ਲੁਧਿਆਣਾ, 13 ਜੂਨ (ਬੀ.ਐਸ.ਬਰਾੜ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ 'ਚ ਪਿਆਜ਼ ਅਤੇ ਲਸਣ ਦੀ ਖੋਜ ਸਬੰਧੀ ਤਿੰਨ ਰੋਜ਼ਾ 9ਵੀਂ ਸਰਬ ਭਾਰਤੀ ਰਾਸ਼ਟਰੀ ਮੀਟਿੰਗ 8-10 ਜੂਨ ਤੱਕ ਹੋਈ, ਜਿਸ 'ਚ ਪੂਰੇ ਦੇਸ਼ 'ਚੋਂ 80 ਤੋਂ ਵਧੇਰੇ ਵਿਗਿਆਨੀਆਂ ਨੇ ਮੀਟਿੰਗ 'ਚ ਹਿੱਸਾ ਲਿਆ ¢ ਇਸ ਤੋਂ ...

ਪੂਰੀ ਖ਼ਬਰ »

ਗੁਰਦੁਆਰਾ ਭਗਤ ਚੇਤ ਰਾਮ ਵਿਖੇ 8ਵਾਂ ਸਾਲਾਨਾ ਸਮਰ ਕੈਂਪ

ਲੁਧਿਆਣਾ, 13 ਜੂਨ (ਪਰਮੇਸ਼ਰ ਸਿੰਘ/ਨਿੱਜੀ ਪੱਤਰ ਪ੍ਰੇਰਕ)- ਗੁਰਦੁਆਰਾ ਭਗਤ ਚੇਤ ਰਾਮ, ਫੀਲਡ ਗੰਡ ਲੁਧਿਆਣਾ ਵਿਖੇ ਦਸਮੇਸ਼ ਅਕੈਡਮੀ ਦੇ ਸਹਿਯੋਗ ਨਾਲ 8ਵਾਂ ਸਾਲਾਨਾ ਸਮਰ ਕੈਂਪ ਲਗਾਇਆ ਗਿਆ, ਜਿਸ 'ਚ 5 ਸਾਲ ਤੋਂ 13 ਸਾਲ ਉਮਰ ਦੇ ਬੱਚਿਆਂ ਨੇ ਉਤਸ਼ਾਹ ਨਾਲ਼ ਹਿੱਸਾ ਲਿਆ | ...

ਪੂਰੀ ਖ਼ਬਰ »

ਘੱਲੂਘਾਰਾ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ

ਲੁਧਿਆਣਾ, 13 ਜੂਨ (ਪਰਮੇਸ਼ਰ ਸਿੰਘ)- ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਂਸ਼ਨ ਵਿਖੇ ਘੱਲੂਘਾਰਾ ਦਿਵਸ ਨੂੰ ਸਮਰਪਿਤ ਹਫਤਾਵਰੀ ਕੀਰਤਨ ਸਮਾਗਮ ਕਰਵਾਇਆ ਗਿਆ, ਜਿਸ ਵਿਚ ਗੁਰੂ ਘਰ ਦੇ ਕੀਰਤਨੀਏ ਭਾਈ ...

ਪੂਰੀ ਖ਼ਬਰ »

ਵਿਦਿਅਰਾਥੀ ਕਰਨਗੇ ਨਰਮਾ ਪੱਟੀ ਖੇਤਰ 'ਚ ਪੀ.ਏ.ਯੂ ਮਾਹਿਰਾਂ ਦੀ ਮਦਦ-ਡਾ. ਕੁੱਕਲ

ਲੁਧਿਆਣਾ, 13 ਜੂਨ (ਬੀ.ਐਸ.ਬਰਾੜ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਿਦਿਆਰਥੀ ਨਰਮਾ ਪੱਟੀ 'ਚ ਕਿਸਾਨੀ ਸੰਕਟ ਦੇ ਹੱਲ ਲਈ ਅੱਗੇ ਆਏ ਹਨ | ਇਸ ਸਬੰਧੀ ਡੀਨ ਖੇਤੀਬਾੜੀ ਕਾਲਜ ਡਾ. ਸੁਰਿੰਦਰ ਸਿੰਘ ਕੁੱਕਲ ਨੇ ਦੱਸਿਆ ਕਿ ਪਿਛਲੇ ਕੁਝ ਸਾਲਾਂ ਤੋਂ ਨਰਮਾ ਪੱਟੀ ਖੇਤਰ 'ਚ ...

ਪੂਰੀ ਖ਼ਬਰ »

ਬੰਧੂਆ ਮਜ਼ਦੂਰੀ ਕਰਵਾਉਣ ਵਾਲੇ ਸਨਅਤਕਾਰਾਂ ਖਿਲਾਫ਼ ਅਪਰਾਧਿਕ ਮਾਮਲੇ ਦਰਜ

ਲੁਧਿਆਣਾ, 13 ਜੂਨ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਬੰਧੂਆਂ ਮਜ਼ਦੂਰੀ ਕਰਵਾਉਣ ਵਾਲੇ ਦੋ ਸਨਅਤਕਾਰਾਂ ਖਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਕਿਰਤ ਇੰਸਪੈਕਟਰ ਜਸਵੀਰ ਕੌਰ ਦੀ ਸ਼ਿਕਾਇਤ 'ਤੇ ਅਮਲ ਵਿਚ ...

ਪੂਰੀ ਖ਼ਬਰ »

ਆਪਣੀ ਹਾਰ ਦੇਖਦੇ ਲੋਕਾਂ ਨੂੰ ਦੁਬਈ ਦੌਰੇ ਕਰਵਾਉਣ ਦਾ ਦਿੱਤਾ ਜਾ ਰਿਹਾ ਲਾਲਚ:ਢਿੱਲੋਂ ਕੰਮਾਂ ਤੇ ਵਿਕਾਸ ਨਾਲ ਜੋੜਨ ਦੀ ਬਜਾਏ ਲੋਕਾਂ ਨੂੰ ਲਾਲਚ ਦੇ ਕੇ ਜੋੜ ਰਹੀ ਕਾਂਗਰਸ

ਲੁਧਿਆਣਾ, 13 ਜੂਨ (ਪੁਨੀਤ ਬਾਵਾ)-ਅਕਾਲੀ ਜਥਾ ਲੁਧਿਆਣਾ ਸ਼ਹਿਰੀ ਦੇ ਪ੍ਰਧਾਨ ਤੇ ਸਾਬਕਾ ਵਿਧਾਇਕ ਰਣਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਜੋ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਤੇ ਹਲਕਾ ਲੁਧਿਆਣਾ ਪੂਰਬੀ ਦੇ ਵਿਧਾਇਕ ਸੰਜੇ ਤਲਵਾੜ ਵਲੋਂ ਲੋਕ ਸਭਾ ਚੋਣਾਂ 'ਚ ਸਭ ਤੋਂ ...

ਪੂਰੀ ਖ਼ਬਰ »

ਭਾਵਾਧਸ ਛੱਡ ਕੇ ਵੱਡੀ ਗਿਣਤੀ 'ਚ ਨੌਜਵਾਨ ਡਾ. ਅੰਬੇਡਕਰ ਦਲਿਤ ਵਿਕਾਸ ਮੰਚ 'ਚ ਸ਼ਾਮਿਲ

ਲੁਧਿਆਣਾ, 13 ਜੂਨ (ਕਵਿਤਾ ਖੁੱਲਰ)-ਡਾ. ਅੰਬੇਡਕਰ ਦਲਿਤ ਵਿਕਾਸ ਪੰਜਾਬ ਦੀ ਇਕ ਮੀਟਿੰਗ ਸੂਬਾ ਪ੍ਰਧਾਨ ਸੰਜੀਵ ਏਕਲਵਯ ਦੀ ਅਗਵਾਈ ਹੇਠ ਸੰਸਥਾ ਦੇ ਮੁੱਖ ਦਫ਼ਤਰ ਰਿਸ਼ੀ ਨਗਰ ਵਿਖੇ ਹੋਈ ¢ ਇਸ ਦੌਰਾਨ ਬਲਜਿੰਦਰ ਖਟੀਕ ਵੱਡੀ ਗਿਣਤੀ 'ਚ ਆਪਣੇ ਸਾਥੀਆਂ ਨਾਲ ਭਾਵਾਧਸ ਨੂੰ ...

ਪੂਰੀ ਖ਼ਬਰ »

ਸਨਅਤਕਾਰ ਗੁਰਮੀਤ ਸਿੰਘ ਕੁਲਾਰ ਨੂੰ ਲੈਟਸ ਦਾ ਸੈਕਟਰੀ ਬਣਨ 'ਤੇ ਕੀਤਾ ਸਨਮਾਨਿਤ

ਲੁਧਿਆਣਾ, 13 ਜੂਨ (ਪੁਨੀਤ ਬਾਵਾ)-ਸਨਅਤੀ ਸੁਰੱਖਿਆ ਸਬੰਧੀ ਬਿੱਗ ਬੇਨ ਐਕਸੋਪਰਟਸ ਵਿਖੇ ਇਕ ਉੱਚ ਪੱਧਰੀ ਮੀਟਿੰਗ ਤੇਜਵਿੰਦਰ ਸਿੰਘ ਦੀ ਅਗਵਾਈ ਤੇ ਸਤਨਾਮ ਸਿੰਘ ਮੱਕੜ ਪ੍ਰਧਾਨ ਢੰਡਾਰੀ ਇੰਡਸਟਰੀਅਲ ਵੈਲਫ਼ੇਅਰ ਐਸੋਸੀਏਸ਼ਨ ਦੀ ਹਾਜ਼ਰੀ 'ਚ ਕੀਤੀ ਗਈ, ਜਿਸ ਵਿਚ ...

ਪੂਰੀ ਖ਼ਬਰ »

ਅੰਗਹੀਣਾਂ ਲਈ ਵਿਸ਼ੇਸ਼ ਕੈਂਪ ਲਗਾਉਣੇ ਸ਼ਲਾਘਾਯੋਗ ਕਦਮ: ਮੰਡ

ਲੁਧਿਆਣਾ, 13 ਜੂਨ (ਪੁਨੀਤ ਬਾਵਾ)-ਸਥਾਨਕ ਸਰਕਾਰਾਂ ਸੈੱਲ ਦੇ ਸਾਬਕਾ ਉਪ ਪ੍ਰਧਾਨ ਗੁਰਸਿਮਰਨ ਸਿੰਘ ਮੰਡ ਨੇ ਕਿਹਾ ਕਿ ਜੋ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਵੱਲੋਂ ਲੁਧਿਆਣਾ ਲੋਕ ਸਭਾ ਹਲਕੇ ਵਿੱਚ ਪੈਂਦੇ 9 ਵਿਧਾਨ ਸਭਾ ਹਲਕਿਆਂ ਵਿੱਚ ਅੰਗਹੀਣਾਂ ਲਈ ਵਿਸ਼ੇਸ਼ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX