ਤਾਜਾ ਖ਼ਬਰਾਂ


ਰਾਜਸਥਾਨ : ਭਾਜਪਾ ਦੇ 31 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ
. . .  1 day ago
ਸੰਗਰੂਰ ਦੀ ਪਾਸ਼ ਮਾਰਕੀਟ 'ਚ ਚੱਲੀਆਂ ਸ਼ਰੇਆਮ ਗੋਲੀਆਂ
. . .  1 day ago
ਸੰਗਰੂਰ, 14 ਨਵੰਬਰ (ਦਮਨਜੀਤ ਸਿੰਘ)- ਸੰਗਰੂਰ ਦੀ ਪਾਸ਼ ਕਿਲ੍ਹਾ ਮਾਰਕੀਟ ਵਿਚ ਦੇਰ ਸ਼ਾਮ ਨੌਜਵਾਨਾਂ ਦੇ ਦੋ ਧੜਿਆਂ ਵਿਚਾਲੇ ਗੋਲੀਆਂ ਚੱਲਣ ਦੀ ਖ਼ਬਰ ਹੈ। ਇਸ ਦਾ ਪਤਾ ਚੱਲਦਿਆਂ...
ਗੁਲਮਰਗ 'ਚ ਹੋਈ ਤਾਜ਼ਾ ਬਰਫ਼ਬਾਰੀ
. . .  1 day ago
ਸ੍ਰੀਨਗਰ, 14 ਨਵੰਬਰ - ਜੰਮੂ ਕਸ਼ਮੀਰ ਦੇ ਗੁਲਮਰਗ 'ਚ ਤਾਜ਼ਾ ਬਰਫ਼ਬਾਰੀ ਹੋਈ ਹੈ। ਜਿਸ ਕਾਰਨ ਮੈਦਾਨੀ ਇਲਾਕਿਆਂ 'ਚ ਠੰਢ ਕਾਫੀ ਵੱਧ ਗਈ...
ਰਾਜਸਥਾਨ : ਭਾਜਪਾ ਵਿਧਾਇਕ ਹਬੀਬੁਰ ਰਹਿਮਾਨ ਕਾਂਗਰਸ 'ਚ ਸ਼ਾਮਲ
. . .  1 day ago
ਜੈਪੁਰ, 14 ਨਵੰਬਰ - ਰਾਜਸਥਾਨ 'ਚ ਭਾਜਪ ਵੱਲੋਂ ਟਿਕਟਾਂ ਦੀ ਵੰਡ ਤੋਂ ਨਾਰਾਜ਼ ਭਾਜਪਾ ਵਿਧਾਇਕ ਹਬੀਬੁਰ ਰਹਿਮਾਨ ਅੱਜ ਕਾਂਗਰਸ 'ਚ ਸ਼ਾਮਲ ਹੋ...
11 ਦਸੰਬਰ ਤੋਂ 8 ਜਨਵਰੀ ਤੱਕ ਚੱਲੇਗਾ ਸੰਸਦ ਦਾ ਸਰਦ ਰੁੱਤ ਸੈਸ਼ਨ
. . .  1 day ago
ਨਵੀਂ ਦਿੱਲੀ, 14 ਨਵੰਬਰ - ਸੰਸਦੀ ਮਾਮਲਿਆਂ ਦੀ ਕੈਬਨਿਟ ਕਮੇਟੀ ਨੇ ਫ਼ੈਸਲਾ ਕੀਤਾ ਹੈ ਕਿ ਸੰਸਦ ਦਾ ਸਰਦ ਰੁੱਤ ਸੈਸ਼ਨ 11 ਦਸੰਬਰ ਤੋਂ 8 ਜਨਵਰੀ ਤੱਕ ਚੱਲੇਗਾ। ਇਸ ਦੀ ਜਾਣਕਾਰੀ...
ਡੀ.ਜੀ.ਪੀ ਦੁਆਰਾ ਦਿੱਤਾ ਇਨਾਮ ਮ੍ਰਿਤਕ ਗੰਨਮੈਨ ਦੇ ਪਰਿਵਾਰ ਨੂੰ ਦੇਵੇਗੀ ਪੁਲਿਸ
. . .  1 day ago
ਪਟਿਆਲਾ, 14 ਨਵੰਬਰ (ਅਮਨਦੀਪ ਸਿੰਘ) - ਐੱਸ.ਐੱਸ.ਪੀ ਪਟਿਆਲਾ ਮਨਦੀਪ ਸਿੰਘ ਸਿੱਧੂ ਨੇ ਐਲਾਨ ਕੀਤਾ ਕਿ ਨਾਭਾ ਬੈਂਕ ਡਕੈਤੀ ਨੂੰ ਸੁਲਝਾਉਣ ਲਈ ਡੀ.ਜੀ.ਪੀ ਵੱਲੋਂ ਪਟਿਆਲਾ...
20 ਕਰੋੜ ਦੀ ਹੈਰੋਇਨ ਸਮੇਤ ਮਹਿਲਾ ਸਣੇ 2 ਗ੍ਰਿਫ਼ਤਾਰ
. . .  1 day ago
ਖੰਨਾ, 14 ਨਵੰਬਰ (ਹਰਜਿੰਦਰ ਸਿੰਘ ਲਾਲ) - ਐੱਸ. ਐੱਸ. ਪੀ. ਧਰੁਵ ਦਹਿਆ ਨੇ ਦਾਅਵਾ ਕੀਤਾ ਕਿ ਖੰਨਾ ਪੁਲਿਸ ਨੇ ਕਾਰ ਚਾਲਕ ਤੇ ਉਸ ਦੇ ਨਾਲ ਬੈਠੀ ਇੱਕ ਔਰਤ ਨੂੰ ਜੂਸ...
ਨਾਭਾ ਬੈਂਕ ਡਕੈਤੀ : ਲੁੱਟੀ ਹੋਈ ਰਕਮ ਸਮੇਤ 2 ਗ੍ਰਿਫ਼ਤਾਰ
. . .  1 day ago
ਪਟਿਆਲਾ, 14 ਨਵੰਬਰ (ਅਮਨਦੀਪ ਸਿੰਘ) - ਨਾਭਾ ਵਿਖੇ ਦਿਨ ਦਿਹਾੜੇ ਸਿਕਿਉਰਿਟੀ ਗਾਰਡ ਨੂੰ ਜ਼ਖਮੀ ਕਰ ਕੇ 50 ਲੱਖ ਦੀ ਡਕੈਤੀ ਦਾ ਮਾਮਲਾ ਚਾਰ ਘੰਟਿਆਂ ਵਿਚ ਹੀ ਸੁਲਝਾਉਂਦੇ ਹੋਏ ਪਟਿਆਲਾ...
10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬੀ.ਡੀ.ਪੀ.ਓ ਰੰਗੇ ਹੱਥੀ ਕਾਬੂ
. . .  1 day ago
ਜਲੰਧਰ, 14 ਨਵੰਬਰ - ਵਿਜੀਲੈਂਸ ਬਿਉਰੋ ਨੇ ਇੱਕ ਬੀ.ਡੀ.ਪੀ.ਓ ਨੂੰ 10 ਹਜਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ ਕੀਤਾ ਹੈ। ਬੀ.ਡੀ.ਪੀ.ਓ ਦਾ ਨਾਂਅ ਗੁਰਮੀਤ ਸਿੰਘ ਹੈ ਜੋ ਕਿ ਲੋਹੀਆ...
ਰਣਵੀਰ-ਦੀਪਿਕਾ ਦੇ ਵਿਆਹ ਸਮਾਰੋਹ ਦੀ ਸਜਾਵਟ ਦਾ ਦਿਲਕਸ਼ ਨਜ਼ਾਰਾ
. . .  1 day ago
ਮੁੰਬਈ, 14 ਨਵੰਬਰ - ਬਾਲੀਵੁੱਡ ਦੀ ਸਭ ਤੋਂ ਚਰਚਿਤ ਜੋੜੀ ਅਦਾਕਾਰ ਦੀਪਿਕਾ ਪਾਦੂਕੋਣ ਤੇ ਅਦਾਕਾਰ ਰਣਵੀਰ ਸਿੰਘ ਅੱਜ ਇਟਲੀ ਵਿਖੇ ਰਵਾਇਤੀ ਕੋਂਕਣੀ ਸਮਾਰੋਹ ਦੌਰਾਨ ਵਿਆਹ...
ਪੁਲਿਸ ਨੇ 4 ਘੰਟੇ 'ਚ ਸੁਲਝਾਇਆ ਨਾਭਾ ਬੈਂਕ ਡਕੈਤੀ ਮਾਮਲਾ
. . .  1 day ago
ਨਾਭਾ, 14 ਨਵੰਬਰ (ਕਰਮਜੀਤ ਸਿੰਘ) ਨਾਭਾ ਬੈਂਕ ਡਕੈਤੀ ਦਾ ਮਾਮਲਾ ਪਟਿਆਲਾ ਪੁਲਿਸ ਨੇ 4 ਘੰਟਿਆਂ 'ਚ ਹੀ ਸੁਲਝਾ ਲਿਆ ਹੈ। ਪੁਲਿਸ ਨੇ ਲੁੱਟੀ ਰਕਮ ਬਰਾਮਦ ਕਰ ਲੁਟੇਰਿਆ...
ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  1 day ago
ਜ਼ੀਰਾ, 14 ਨਵੰਬਰ (ਮਨਜੀਤ ਸਿੰਘ ਢਿੱਲੋਂ) - ਨੇੜਲੇ ਪਿੰਡ ਮਨਸੂਰਦੇਵਾ ਵਿਖੇ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਜਾਣਕਾਰੀ ਅਨੁਸਾਰ ਦੀਪਕ ਸਿੰਘ (25 ਸਾਲ) ਬਾਥਰੂਮ...
ਇਸਰੋ ਵੱਲੋਂ ਜੀ.ਐੱਸ.ਏ.ਟੀ-29 ਸੈਟੇਲਾਈਟ ਲਾਂਚ
. . .  1 day ago
ਸ੍ਰੀਹਰੀਕੋਟਾ, 14 ਨਵੰਬਰ - ਇਸਰੋ ਵੱਲੋਂ ਆਂਧਰਾ ਪ੍ਰਦੇਸ਼ ਦੇ ਸ੍ਰੀਹਰੀਕੋਟਾ ਤੋਂ ਜੀ.ਐੱਸ.ਐੱਲ.ਵੀ-ਐਮ.ਕੇ-3 ਡੀ-2 ਰਾਕਟ ਰਾਹੀ ਜੀ.ਐੱਸ.ਏ.ਟੀ ਸੈਟੇਲਾਈਟ ...
ਹਿਮਾ ਦਾਸ ਯੂਨੀਸੈੱਫ ਭਾਰਤ ਦੀ ਨੌਜਵਾਨ ਅੰਬੈਸਡਰ ਨਿਯੁਕਤ
. . .  1 day ago
ਨਵੀਂ ਦਿੱਲੀ, 14 ਨਵੰਬਰ - ਭਾਰਤੀ ਅਥਲੀਟ ਹਿਮਾ ਦਾਸ ਯੂਨੀਸੈੱਫ ਭਾਰਤ ਦੀ ਨੌਜਵਾਨ ਅੰਬੈਸਡਰ ਨਿਯੁਕਤ ਕੀਤੀ ਗਈ...
ਰਾਫੇਲ ਡੀਲ 'ਤੇ ਜੋ ਦੋਸ਼ ਲਗਾ ਰਹੇ ਹਨ ਉਹ ਅਨਪੜ੍ਹ ਹਨ - ਵੀ.ਕੇ ਸਿੰਘ
. . .  1 day ago
ਨਵੀਂ ਦਿੱਲੀ, 14 ਨਵੰਬਰ - ਕੇਂਦਰ ਵਿਦੇਸ਼ ਰਾਜ ਮੰਤਰੀ ਵੀ.ਕੇ ਸਿੰਘ ਦਾ ਕਹਿਣਾ ਹੈ ਰਾਫੇਲ ਡੀਲ ਨੂੰ ਲੈ ਕੇ ਜੋ ਦੋਸ਼ ਲਗਾ ਰਹੇ ਹਨ, ਉਹ ਅਨਪੜ੍ਹ ਹਨ, ਜਿਨ੍ਹਾਂ ਨੂੰ ਇਸ ਬਾਰੇ...
ਜਸਟਿਸ ਗੋਬਿੰਦ ਮਾਥੁਰ ਨੇ ਇਲਾਹਾਬਾਦ ਹਾਈਕੋਰਟ ਦੇ ਚੀਫ਼ ਜਸਟਿਸ ਵਜੋ ਚੁੱਕੀ ਸਹੁੰ
. . .  1 day ago
ਭਾਰੀ ਬਰਫ਼ਬਾਰੀ ਦੇ ਚੱਲਦਿਆਂ ਮੁਗਲ ਰੋਡ ਬੰਦ
. . .  1 day ago
ਤੇਲੰਗਾਨਾ ਦੇ ਮੁੱਖ ਮੰਤਰੀ ਕੇ. ਚੰਦਰ ਸ਼ੇਖਰ ਰਾਉ ਨੇ ਗਜਵੇਲ ਤੋਂ ਭਰੇ ਨਾਮਜ਼ਦਗੀ ਪੇਪਰ
. . .  1 day ago
ਟੀ-20 ਮਹਿਲਾ ਵਿਸ਼ਵ ਕੱਪ 'ਚ ਭਾਰਤ ਤੇ ਆਇਰਲੈਂਡ ਦਾ ਮੁਕਾਬਲਾ ਕੱਲ੍ਹ
. . .  1 day ago
ਰਾਫੇਲ ਸਮਝੌਤੇ 'ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ
. . .  1 day ago
ਸੀ.ਬੀ.ਆਈ. ਬਨਾਮ ਸੀ.ਬੀ.ਆਈ : ਰਾਕੇਸ਼ ਅਸਥਾਨਾ ਦੀ ਰਾਹਤ 'ਚ ਵਾਧਾ
. . .  1 day ago
ਬੰਦ ਫ਼ੈਕਟਰੀ ਅੰਦਰ ਨਕਲੀ ਸ਼ਰਾਬ ਬਣਾਉਣ ਦੀ ਫ਼ੈਕਟਰੀ ਤੋਂ ਪਰਦਾਫਾਸ਼
. . .  1 day ago
ਦਿੱਲੀ ਹਾਈ ਕੋਰਟ ਨੇ ਦਾਤੀ ਮਹਾਰਾਜ ਦੀ ਪਟੀਸ਼ਨ ਖਾਰਜ ਕੀਤੀ
. . .  1 day ago
ਪ੍ਰਦੂਸ਼ਣ ਦੇ ਚੱਲਦਿਆਂ ਪੰਜਾਬ ਸਰਕਾਰ ਨੂੰ 50 ਕਰੋੜ ਦਾ ਜੁਰਮਾਨਾ
. . .  1 day ago
1984 ਸਿੱਖ ਕਤਲੇਆਮ 'ਚ ਨਰੇਸ਼ ਸੇਹਰਾਵਤ ਤੇ ਯਸ਼ਪਾਲ ਦੋਸ਼ੀ, ਭਲਕੇ ਸੁਣਾਈ ਜਾਵੇਗੀ ਸਜ਼ਾ
. . .  1 day ago
ਹਿਜਬੁਲ ਮੁਜਾਹਿਦੀਨ ਦੇ ਦੋ ਅੱਤਵਾਦੀ ਗ੍ਰਿਫਤਾਰ
. . .  1 day ago
ਨਸ਼ੇ 'ਚ ਧੁੱਤ ਵਿਦੇਸ਼ੀ ਮਹਿਲਾ ਵਲੋਂ ਏਅਰ ਇੰਡੀਆ ਦੀ ਉਡਾਣ 'ਚ ਹੰਗਾਮਾ
. . .  1 day ago
ਪਹਿਲੀ ਆਲਮੀ ਜੰਗ ਦੀ ਯਾਦ 'ਚ ਕਰਵਾਏ ਸਮਾਗਮ 'ਚ ਕੈਪਟਨ ਨੇ ਲਿਆ ਹਿੱਸਾ
. . .  1 day ago
ਇਨੈਲੋ ਦਾ ਹੁਣ ਦੋਫਾੜ ਹੋਣ ਤੈਅ
. . .  1 day ago
ਸੁਖਬੀਰ ਬਾਦਲ ਦੀ ਅਗਵਾਈ 'ਚ ਜਲੰਧਰ 'ਚ ਅਕਾਲੀ ਦਲ ਦਾ ਧਰਨਾ ਜਾਰੀ
. . .  1 day ago
ਅਜੇ ਚੌਟਾਲਾ ਵੀ ਇਨੈਲੋ ਤੋਂ ਕੱਢੇ ਗਏ
. . .  1 day ago
ਹਾਈਕੋਰਟ ਨੇ ਬਹਿਬਲ ਕਲਾਂ ਗੋਲੀ ਕਾਂਡ 'ਚ ਫਸੇ ਪੁਲਿਸ ਅਫਸਰਾਂ ਖਿਲਾਫ ਜਾਂਚ 'ਤੇ ਲਗਾਈ ਰੋਕ ਰੱਖੀ ਜਾਰੀ
. . .  1 day ago
ਸਿਹਤ ਵਿਭਾਗ ਨੇ ਨਸ਼ਾ ਛੁਡਾਊ ਕੇਂਦਰ ਕੀਤਾ ਸੀਲ
. . .  1 day ago
ਜਲੰਧਰ 'ਚ ਸ਼੍ਰੋਮਣੀ ਅਕਾਲੀ ਦਲ ਵਲੋਂ ਧਰਨਾ
. . .  1 day ago
ਨਾਭਾ 'ਚ ਡਕੈਤੀ ਦੌਰਾਨ ਗੰਭੀਰ ਜ਼ਖਮੀ ਹੋਏ ਗੰਨਮੈਨ ਦੀ ਹੋਈ ਮੌਤ
. . .  1 day ago
ਨਾਭਾ 'ਚ ਬੈਂਕ ਦੇ ਗੰਨਮੈਨ ਨੂੰ ਗੋਲੀ ਮਾਰ ਕੇ 50 ਲੱਖ ਦੀ ਡਕੈਤੀ
. . .  1 day ago
ਰੁਪਏ 'ਚ ਡਾਲਰ ਮੁਕਾਬਲੇ 67 ਪੈਸੇ ਆਈ ਮਜ਼ਬੂਤੀ
. . .  1 day ago
ਰਾਫੇਲ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਜਾਰੀ
. . .  1 day ago
ਧਮਾਕੇ 'ਚ 5 ਜਵਾਨਾਂ ਸਮੇਤ ਇਕ ਨਾਗਰਿਕ ਜ਼ਖਮੀ
. . .  1 day ago
ਮੋਦੀ ਨੇ ਅਮਰੀਕਾ ਦੇ ਉਪ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ
. . .  1 day ago
ਪੰਡਿਤ ਜਵਾਹਰ ਲਾਲ ਨਹਿਰੂ ਨੂੰ ਮਨਮੋਹਨ ਸਿੰਘ ਤੇ ਸੋਨੀਆ ਗਾਂਧੀ ਨੇ ਸ਼ਰਧਾਂਜਲੀ ਭੇਟ ਕੀਤੀ
. . .  1 day ago
ਰਾਜਸਥਾਨ 'ਚ ਸੜਕ ਹਾਦਸਾ, 6 ਲੋਕਾਂ ਦੀ ਮੌਤ
. . .  1 day ago
ਅੱਜ ਵਿਆਹ ਕਰਾਉਣਗੇ ਦੀਪਿਕਾ-ਰਣਵੀਰ
. . .  1 day ago
ਜੰਮੂ ਤੋਂ ਪਠਾਨਕੋਟ ਆ ਰਹੀ ਇਨੋਵਾ ਚਾਰ ਲੋਕਾਂ ਵਲੋਂ ਖੋਹੀ, ਫਰਾਰ
. . .  1 day ago
ਭਾਰਤ 'ਚ ਅੱਜ ਨਵੀਂ ਆਰਥਿਕ ਕ੍ਰਾਂਤੀ - ਫਿਨਟੈੱਕ ਫੈਸਟੀਵਲ 'ਚ ਮੋਦੀ ਨੇ ਕਿਹਾ
. . .  1 day ago
ਅੱਜ ਦਾ ਵਿਚਾਰ
. . .  1 day ago
ਅੱਗ ਲੱਗਣ ਨਾਲ ਘਰ ਦਾ ਸਾਰਾ ਸਾਮਾਨ ਸੜ ਕੇ ਰਾਖ
. . .  2 days ago
ਗਰਨੇਡ ਤੇ ਜਿੰਦਾ ਕਾਰਤੂਸਾਂ ਸਮੇਤ ਮਹਿਲਾ ਗ੍ਰਿਫ਼ਤਾਰ
. . .  2 days ago
ਸਦਾਨੰਦ ਗੌੜਾ ਤੇ ਨਰਿੰਦਰ ਸਿੰਘ ਤੋਮਰ ਨੂੰ ਦਿੱਤੇ ਗਏ ਵਾਧੂ ਚਾਰਜ
. . .  2 days ago
ਸਰਕਾਰ ਨੇ 8 ਪੂਰਬ ਉੱਤਰੀ ਅੱਤਵਾਦੀ ਸੰਗਠਨਾਂ ਉੱਪਰ ਪਾਬੰਦੀ ਵਧਾਈ - ਗ੍ਰਹਿ ਮੰਤਰਾਲਾ
. . .  2 days ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 32 ਜੇਠ ਸੰਮਤ 550
ਿਵਚਾਰ ਪ੍ਰਵਾਹ: ਹਰ ਕੰਮ 'ਤੇ ਫ਼ਤਹਿ ਪਾਉਣ ਲਈ ਇਕਾਗਰਚਿਤ ਹੋਣਾ ਜ਼ਰੂਰੀ ਹੈ। -ਮਾਲ

ਰੂਪਨਗਰ

ਮਰਿਆਦਾ ਤੋਂ ਉਲਟ ਘਰ 'ਚ ਰੱਖੇ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੇ ਪਾਵਨ ਸਰੂਪਾਂ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਲਈ ਰਵਾਨਾ ਕੀਤਾ

ਨੰਗਲ, 13 ਜੂਨ (ਪ੍ਰੀਤਮ ਸਿੰਘ ਬਰਾਰੀ)- ਅੱਜ ਸ਼ਹਿਰ ਦੇ ਕਿਲਨ ਏਰੀਆ ਇਲਾਕੇ ਦੇ ਇਕ ਘਰ 'ਚ ਰੱਖੇ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਪਵਿੱਤਰ ਸਰੂਪਾਂ ਦੀ ਸਹੀ ਸਾਂਭ-ਸੰਭਾਲ ਨਾ ਹੋਣ ਦੀਆਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਨੂੰ ਪ੍ਰਾਪਤ ਹੋਈਆਂ ਸ਼ਿਕਾਇਤਾਂ ਮਗਰੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ ਦੀ ਅਗਵਾਈ ਹੇਠ ਪੰਜ ਪਿਆਰਿਆਂ ਦੀ ਟੀਮ ਨੇ ਪਹੁੰਚ ਕੇ ਉਕਤ ਘਰ 'ਚ ਪਏ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਪਵਿੱਤਰ ਸਰੂਪਾਂ ਨੂੰ ਸਤਿਕਾਰ ਸਹਿਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪਹੰੁਚਾਉਣ ਲਈ ਰਵਾਨਾ ਕੀਤਾ ਗਿਆ | ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਨੂੰ ਕਾਫ਼ੀ ਲੰਬੇ ਸਮੇਂ ਤੋਂ ਸ਼ਿਕਾਇਤਾਂ ਮਿਲ ਰਹੀਆਂ ਸਨ ਕਿ ਕੁਲਦੀਪ ਸਿੰਘ ਪੁੱਤਰ ਗੁਰਮੁਖ ਸਿੰਘ ਦੇ ਘਰ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਨੂੰ ਬਿਨਾਂ ਗੁਰ ਮਰਿਆਦਾ ਤੋਂ ਰੱਖਿਆ ਗਿਆ ਸੀ ਅਤੇ ਇਸੇ ਘਰ 'ਚ ਹੀ ਗੁਰੂ ਮਰਿਆਦਾ ਤੋਂ ਉਲਟ ਬਾਬਾ ਵਡਭਾਗ ਸਿੰਘ ਦੀਆਂ ਚੌਾਕੀਆਂ ਲਗਾਈਆਂ ਜਾ ਰਹੀਆਂ ਸਨ | ਇਸ ਸਬੰਧ 'ਚ ਜਦੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘੁਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਾਂਚ ਕੀਤੀ ਗਈ ਤਾਂ ਦਿੱਤੀ ਗਈ ਸ਼ਿਕਾਇਤ ਸਹੀ ਪਾਈ ਗਈ | ਇਸ ਮੌਕੇ ਵੇਖਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਇਕ ਪਾਵਨ ਸਰੂਪ ਬਿਲਕੁਲ ਬਿਰਧ ਅਵਸਥਾ 'ਚ ਪਾਇਆ ਗਿਆ ਜੋ ਕਿ ਪ੍ਰਕਾਸ਼ ਕਰਨ ਯੋਗ ਨਹੀਂ ਸੀ ਅਤੇ ਦੂਜੇ ਸਰੂਪ ਨੂੰ ਵੀ ਗੁਰ ਮਰਿਆਦਾ ਅਨੁਸਾਰ ਨਹੀਂ ਸੰਭਾਲਿਆ ਗਿਆ ਸੀ | ਪਰਿਵਾਰ ਨੂੰ ਇਹ ਦੋਵੇਂ ਸਰੂਪ ਵਿਖਾਏ ਗਏ ਅਤੇ ਇਨ੍ਹਾਂ ਦੀ ਸਾਂਭ-ਸੰਭਾਲ ਬਾਰੇ ਦੱਸਿਆ ਗਿਆ ਅਤੇ ਪਰਿਵਾਰ ਨੇ ਮੰਨਿਆ ਕਿ ਹਰ ਐਤਵਾਰ ਨੂੰ ਇੱਥੇ ਬਾਬਾ ਵਡਭਾਗ ਸਿੰਘ ਦੀਆਂ ਚੌਾਕੀਆਂ ਲਗਦੀਆਂ ਹਨ ਜਿਸ ਮਗਰੋਂ ਅਸੀਂ ਆਖਿਆ ਕਿ ਇਕ ਮਿਆਨ 'ਚ ਦੋ ਤਲਵਾਰਾਂ ਨਹੀਂ ਰਹਿ ਸਕਦੀਆਂ ਕਿਉਂਕਿ ਜਾਂ ਤਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਗੁਰ ਮਰਿਆਦਾ ਅਨੁਸਾਰ ਸਤਿਕਾਰ ਕਰੋ ਜਾਂ ਫਿਰ ਚੌਕੀਆਂ ਨਾ ਲਾਈਆਂ ਜਾਣ |
ਇਸ ਦਲੀਲ ਮਗਰੋਂ ਪਰਿਵਾਰ ਨੇ ਆਪਣੀ ਗ਼ਲਤੀ ਮੰਨਦਿਆਂ ਕਿਹਾ ਕਿ ਸਾਡੇ ਕੋਲੋਂ ਸਹੀ ਢੰਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਸਾਂਭ-ਸੰਭਾਲ ਨਹੀਂ ਹੋ ਸਕੀ, ਇਸ ਲਈ ਇਨ੍ਹਾਂ ਪਾਵਨ ਸਰੂਪਾਂ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪਹੁੰਚਾ ਦਿੱਤਾ ਜਾਵੇ | ਉਪਰੰਤ ਪੂਰਨ ਗੁਰ ਮਰਿਆਦਾ ਅਨੁਸਾਰ ਇਨ੍ਹਾਂ ਪਾਵਨ ਸਰੂਪਾਂ ਨੂੰ ਸੰਗਤਾਂ ਅਤੇ ਪੁਲਿਸ ਪ੍ਰਸ਼ਾਸਨ ਦੀ ਹਾਜ਼ਰੀ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਲਈ ਰਵਾਨਾ ਕੀਤਾ ਗਿਆ | ਇਸ ਮੌਕੇ ਪੰਜਾਬ ਪੁਲਿਸ ਥਾਣਾ ਨੰਗਲ ਵਲੋਂ ਏ. ਐੱਸ. ਆਈ. ਬਲਰਾਮ ਦੀ ਅਗਵਾਈ ਹੇਠ ਪੁਲਿਸ ਪਾਰਟੀ ਵੀ ਪਹੁੰਚੀ ਹੋਈ ਸੀ | ਇਸ ਮੌਕੇ ਯੂਥ ਅਕਾਲੀ ਆਗੂ ਗੁਰਦੀਪ ਸਿੰਘ ਬਾਵਾ, ਧਾਰਮਿਕ ਤੇ ਮੁਲਾਜ਼ਮ ਨੇਤਾ ਸ਼ਰਨਜੀਤ ਸਿੰਘ, ਜੋਗਿੰਦਰ ਸਿੰਘ ਆਦਿ ਹਾਜ਼ਰ ਸਨ |

ਹਾਦਸਾਗ੍ਰਸਤ ਕਾਰ ਦਾ ਸਾਮਾਨ ਚੋਰੀ

ਸ੍ਰੀ ਚਮਕੌਰ ਸਾਹਿਬ, 13 ਜੂਨ (ਜਗਮੋਹਣ ਸਿੰਘ ਨਾਰੰਗ)-9 ਜੂਨ ਨੂੰ ਪਿੰਡ ਧੋਲਰਾਂ ਦੇ ਪੁਲ ਨੇੜੇ ਹੋਏ ਮੋਟਰਸਾਈਕਲ ਅਤੇ ਸਵਿਫਟ ਕਾਰ ਦਰਮਿਆਨ ਹਾਦਸੇ 'ਚ ਇਕ ਮੋਟਰਸਾਈਕਲ ਚਾਲਕ ਦੀ ਮੌਕੇ 'ਤੇ ਹੀ ਮੌਤ ਹੋ ਗਈ ਸੀ ਜਦਕਿ ਕਾਰ ਸਵਾਰ 6 ਵਿਅਕਤੀ ਜ਼ਖ਼ਮੀ ਹੋ ਗਏ ਸਨ | ਹਾਦਸੇ ...

ਪੂਰੀ ਖ਼ਬਰ »

ਆਰਟ ਆਫ਼ ਲਿਵਿੰਗ ਵਲੋਂ ਯੋਗਾ ਕੈਂਪ 15 ਤੋਂ 21 ਜੂਨ ਤੱਕ

ਨੰਗਲ, 13 ਜੂਨ (ਪ੍ਰੀਤਮ ਸਿੰਘ ਬਰਾਰੀ)-ਆਰਟ ਆਫ਼ ਲਿਵਿੰਗ ਵਲੋਂ ਅੰਤਰਰਾਸ਼ਟਰੀ ਯੋਗਾ ਦਿਵਸ ਨੂੰ ਸਮਰਪਿਤ ਮੁਫ਼ਤ ਸਪਤਾਹਿਕ ਸ੍ਰੀ ਸ੍ਰੀ ਯੋਗ ਕੈਂਪ 15 ਜੂਨ ਤੋਂ 21 ਜੂਨ ਤੱਕ ਸਤਲੁਜ ਪਾਰਕ ਭਾਖੜਾ ਮਾਰਗ ਵਿਖੇ ਲਗਾਇਆ ਜਾਵੇਗਾ | ਇਹ ਜਾਣਕਾਰੀ ਯੋਗਾਚਾਰਿਆ ਹਰਭਜਨ ਸਿੰਘ ...

ਪੂਰੀ ਖ਼ਬਰ »

ਰੂਪਨਗਰ ਤੋਂ ਚੱਲਣ ਵਾਲੇ 11 ਕੇ. ਵੀ. ਫੀਡਰ ਮੀਆਂਪੁਰ ਤੋਂ ਅੱਜ ਬਿਜਲੀ ਬੰਦ ਰਹੇਗੀ

ਰੂਪਨਗਰ, 13 ਜੂਨ (ਸੱਤੀ)-132 ਕੇ. ਵੀ. ਸਬ ਸਟੇਸ਼ਨ ਰੂਪਨਗਰ ਤੋਂ ਚੱਲਣ ਵਾਲੇ 11 ਕੇ. ਵੀ. ਫੀਡਰ ਮੀਆਂਪੁਰ ਦੀ ਬਿਜਲੀ ਸਪਲਾਈ ਜ਼ਰੂਰੀ ਮੁਰੰਮਤ ਕਾਰਨ 14 ਜੂਨ ਨੂੰ ਸਵੇਰੇ 9.30 ਵਜੇ ਤੋਂ ਦੁਪਹਿਰ 2.30 ਵਜੇ ਤੱਕ ਬੰਦ ਰਹੇਗੀ | ਜਿਸ ਕਾਰਨ ਮੀਆਂਪੁਰ, ਚੈੜੀਆਂ, ਕਾਕਰੋਂ, ਕਿਸ਼ਨਪੁਰ ...

ਪੂਰੀ ਖ਼ਬਰ »

ਕਕੌਟ ਦਾ ਸਰਕਾਰੀ ਮਿਡਲ ਸਕੂਲ ਦਸਵੀਂ ਤੱਕ ਹੋਇਆ ਅਪਗ੍ਰੇਡ

ਪੁਰਖਾਲੀ, 13 ਜੂਨ (ਬੰਟੀ)-ਸਰਕਾਰ ਅਤੇ ਸਿੱਖਿਆ ਵਿਭਾਗ ਵਲੋਂ ਸਰਕਾਰੀ ਮਿਡਲ ਸਕੂਲ ਕਕੌਟ ਅਪਗ੍ਰੇਡ ਕਰ ਦਿੱਤਾ ਹੈ | ਵਿਭਾਗ ਵਲੋਂ ਇਸ ਸਕੂਲ ਨੂੰ ਅਪਗ੍ਰੇਡ ਕਰਕੇ ਦਸਵੀਂ ਜਮਾਤ ਤੱਕ ਕਰ ਦਿੱਤਾ ਗਿਆ ਹੈ | ਪਿੰਡ ਵਾਸੀਆਂ ਮੁਤਾਬਿਕ ਪਿੰਡ ਦੇ ਬੱਚੇ 3 ਕਿੱਲੋਮੀਟਰ ਦੇ ...

ਪੂਰੀ ਖ਼ਬਰ »

ਜ਼ਿਲ੍ਹਾ ਪੁਲਿਸ ਮੁਖੀ ਨੂੰ ਮਕਾਨ ਤੋਂ ਨਾਜਾਇਜ਼ ਕਬਜ਼ਾ ਛੁਡਵਾਉਣ ਦੀ ਗੁਹਾਰ

ਰੂਪਨਗਰ, 13 ਜੂਨ (ਸੱਤੀ)-ਮੁਹੱਲਾ ਮਾਤਾ ਰਾਣੀ ਦੇ ਮਕਾਨ ਨੰਬਰ 773 ਵਾਸੀ ਵਿਕਰਮ ਸਿੰਘ ਪੁੱਤਰ ਸੰਤੋਖ ਸਿੰਘ ਨੇ ਜ਼ਿਲ੍ਹਾ ਪੁਲਿਸ ਮੁਖੀ ਕੋਲ ਉਸ ਦੇ ਮਕਾਨ 'ਤੇ ਕੁਝ ਵਿਅਕਤੀਆਂ ਵਲੋਂ ਡਰਾ ਧਮਕਾ ਕੇ ਕੀਤਾ ਗਿਆ ਨਾਜਾਇਜ਼ ਕਬਜ਼ਾ ਛੁਡਵਾਉਣ ਦੀ ਗੁਹਾਰ ਲਾਈ ਹੈ | ਉਨ੍ਹਾਂ ...

ਪੂਰੀ ਖ਼ਬਰ »

ਗੁਆਂਢੀਆਂ ਵਲੋਂ ਕੀਤੇ ਹਮਲੇ 'ਚ ਭੈਣ-ਭਰਾ ਜ਼ਖ਼ਮੀ

ਰੂਪਨਗਰ, 13 ਜੂਨ (ਗੁਰਪ੍ਰੀਤ ਸਿੰਘ ਹੁੰਦਲ)-ਬੀਤੇ ਦਿਨ ਮੀਰਾ ਬਾਈ ਚੌਕ 'ਚ ਰਹਿੰਦੇ ਇਕ ਵਿਅਕਤੀ ਦੇ ਗੁਆਂਢੀਆਂ ਵਲੋਂ ਘਰ 'ਚ ਵੜ੍ਹ ਕੇ ਤੇਜ਼ਧਾਰ ਹਥਿਆਰਾਂ ਨਾਲ ਕੀਤੇ ਹਮਲੇ 'ਚ ਭੈਣ-ਭਰਾ ਜ਼ਖ਼ਮੀ ਹੋ ਗਏ | ਜਿਨ੍ਹਾਂ ਨੂੰ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ | ਹਸਪਤਾਲ 'ਚ ...

ਪੂਰੀ ਖ਼ਬਰ »

ਸਾਬਕਾ ਕੌ ਾਸਲਰ ਭੁਪਿੰਦਰ ਸਿੰਘ ਭਿੰਦਾ ਅਤੇ ਇਕ ਹੋਰ ਿਖ਼ਲਾਫ਼ ਧੋਖਾਧੜੀ ਦਾ ਮੁਕੱਦਮਾ ਦਰਜ

ਨੰਗਲ, 13 ਜੂਨ (ਪ੍ਰੀਤਮ ਸਿੰਘ ਬਰਾਰੀ)-ਨੰਗਲ ਪੁਲਿਸ ਵਲੋਂ ਸਾਬਕਾ ਕੌਾਸਲਰ ਭੁਪਿੰਦਰ ਸਿੰਘ ਭਿੰਦਾ ਤੇ ਿੱਕ ਹੋਰ ਵਿਅਕਤੀ 'ਤੇ ਨੰਗਲ ਸ਼ੋਬੀ ਦੇਵੀ ਪਤਨੀ ਪੁਰਸ਼ੋਤਮ ਸ਼ਰਮਾ ਨਿਵਾਸੀ 1 ੳ ਬਲਾਕ ਦੁਬੇਟਾ ਕਾਲੋਨੀ ਨੰਗਲ ਦੀ ਸ਼ਿਕਾਇਤ ਦੇ ਆਧਾਰ 'ਤੇ ਧੋਖਾਧੜੀ ਦਾ ਮਾਮਲਾ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਅਗੇਤੇ ਝੋਨੇ 'ਚ ਚਲਾਇਆ ਟਰੈਕਟਰ

ਨੂਰਪੁਰ ਬੇਦੀ, 13 ਜੂਨ (ਹਰਦੀਪ ਸਿੰਘ ਢੀਂਡਸਾ)- ਨੂਰਪੁਰ ਬੇਦੀ ਬਲਾਕ 'ਚ ਇਕ ਕਿਸਾਨ ਵਲੋਂ ਲਗਾਏ ਅਗੇਤੇ ਝੋਨੇ ਦੀ ਫ਼ਸਲ ਨੂੰ ਅੱਜ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੇ ਟਰੈਕਟਰ ਚਲਾ ਕੇ ਵਾਹ ਦਿੱਤਾ ਹੈ | ਪਿੰਡ ਔਲਖ ਦੇ ਕਿਸਾਨ ਦਿਲਬਾਗ ਸਿੰਘ ਪੁੱਤਰ ਹਰਭਜਨ ਸਿੰਘ ...

ਪੂਰੀ ਖ਼ਬਰ »

ਪਿੰਡ ਦੁੱਮਣਾ ਵਿਖੇ ਬਹੁ-ਗਿਣਤੀ ਪੰਚਾਂ ਨੇ ਸਰਪੰਚ 'ਤੇ ਲਗਾਏ ਦੋਸ਼

ਮੋਰਿੰਡਾ, 13 ਜੂਨ (ਪਿ੍ਤਪਾਲ ਸਿੰਘ)-ਗਰਾਮ ਪੰਚਾਇਤ ਦੁੱਮਣਾ ਦੇ ਪੰਚਾਇਤ ਮੈਂਬਰਾਂ ਨੇ ਪਿੰਡ ਦੇ ਸਰਪੰਚ 'ਤੇ ਦੋਸ਼ ਲਗਾਇਆ ਕਿ ਸਰਪੰਚ ਵਿਕਾਸ ਕਾਰਜਾਂ ਨੂੰ ਲੈ ਕੇ ਉਨ੍ਹਾਂ ਨੂੰ ਅਣਗੌਲੇ ਕਰਕੇ ਆਪਣੀ ਮਨਮਰਜ਼ੀ ਕਰਦਾ ਹੈ | ਇਸ ਲਈ ਪੰਚਾਇਤ ਵਿਭਾਗ ਵਲੋਂ ਸਰਪੰਚ ਨੂੰ ...

ਪੂਰੀ ਖ਼ਬਰ »

ਛੋਟਾ ਖੇੜਾ ਮੁਹੱਲੇ ਵਿਖੇ ਗਹਿਣੇ ਤੇ ਨਕਦੀ ਚੋਰੀ

ਰੂਪਨਗਰ, 13 ਜੂਨ (ਗੁਰਪ੍ਰੀਤ ਸਿੰਘ ਹੁੰਦਲ)-ਬੀਤੀ ਰਾਤ ਚੋਰਾਂ ਨੇ ਸ਼ਹਿਰ ਦੇ ਛੋਟਾ ਖੇੜਾ ਮੁਹੱਲੇ ਦੇ ਇਕ ਘਰ ਦਾ ਤਾਲਾ ਤੋੜ ਕੇ ਗਹਿਣੇ ਤੇ ਨਕਦੀ 'ਤੇ ਹੱਥ ਸਾਫ਼ ਕਰ ਦਿੱਤਾ | ਰਾਤ ਨੂੰ ਪਰਿਵਾਰ ਵਾਲੇ ਰਿਸ਼ਤੇਦਾਰੀ 'ਚ ਸਮਾਰੋਹ 'ਚ ਗਏ ਹੋਏ ਸਨ | ਸਿਟੀ ਪੁਲਿਸ ਨੇ ...

ਪੂਰੀ ਖ਼ਬਰ »

ਨਸ਼ੇੜੀ ਸੁਰੱਖਿਆ ਅਮਲੇ ਦੀ ਕੁੱਟਮਾਰ ਕਰਕੇ ਨਸ਼ਾ ਛੁਡਾਊ ਕੇਂਦਰ ਤੋਂ ਫਰਾਰ

ਸੰਤੋਖਗੜ੍ਹ, 13 ਜੂਨ (ਮਲਕੀਅਤ ਸਿੰਘ)- ਬੀਤੀ ਰਾਤ ਨਸ਼ਾ ਛੁਡਾਊ ਕੇਂਦਰ ਭਦਮਾਲੀ (ਊਨਾ) ਵਿਖੇ ਨਸ਼ਾ ਛੁਡਾਉਣ ਲਈ ਭਰਤੀ ਹੋਏ 10 ਨਸ਼ੇੜੀ ਨਸ਼ਾ ਛੁਡਾਊ ਕੇਂਦਰ ਦੇ ਦੋ ਸੁਰੱਖਿਆ ਕਰਮਚਾਰੀਆਂ ਦੀ ਕੁੱਟਮਾਰ ਕੇ ਰਾਤ ਦੇ ਤਕਰੀਬਨ 3 ਵਜੇ ਨਸ਼ਾ ਛੁਡਾਊ ਕੇਂਦਰ ਤੋਂ ਫਰਾਰ ਹੋ ਗਏ ...

ਪੂਰੀ ਖ਼ਬਰ »

ਇਲਾਕੇ ਦੇ ਪਿੰਡਾਂ ਨੂੰ ਚੰਡੀਗੜ੍ਹ ਨਾਲ ਜੋੜਨ ਵਾਲੀ ਸੜਕ ਦੀ ਸਰਕਾਰ ਨਹੀਂ ਲੈ ਰਹੀ ਸਾਰ...

ਪੁਰਖਾਲੀ, 13 ਜੂਨ (ਅੰਮਿ੍ਤਪਾਲ ਸਿੰਘ ਬੰਟੀ)- ਇਲਾਕੇ ਦੇ ਪਿੰਡਾਂ ਨੂੰ ਸਿਟੀ ਬਿਊਟੀਫੁੱਲ ਚੰਡੀਗੜ੍ਹ ਨਾਲ ਜੋੜਨ ਵਾਲੀ ਬਿੰਦਰਖ-ਖਿਜ਼ਰਾਬਾਦ-ਬਲਾਕ ਮਾਜਰੀ ਸੜਕ ਦੀ ਪਿਛਲੇ ਕਈ ਸਾਲਾਂ ਤੋਂ ਨਾ ਹੀ ਸਰਕਾਰਾਂ ਸਾਰ ਲੈ ਰਹੀਆਂ ਹਨ ਅਤੇ ਨਾ ਹੀ ਸੜਕਾਂ ਨਾਲ ਸਬੰਧਿਤ ...

ਪੂਰੀ ਖ਼ਬਰ »

ਭਿੰਡਰ ਨਗਰ ਦੇ ਨੌਜਵਾਨਾਂ ਨੇ ਸੜਕ ਦੀ ਕੀਤੀ ਸਫ਼ਾਈ

ਰੂਪਨਗਰ, 13 ਜੂਨ (ਸਤਨਾਮ ਸਿੰਘ ਸੱਤੀ)-ਬੀਤੇ ਦਿਨ ਹੋਈ ਭਾਰੀ ਬਰਸਾਤ ਦੌਰਾਨ ਭਿੰਡਰ ਨਗਰ 'ਚ ਸ਼ਿਵਾਲਿਕ ਦੀਆਂ ਪਹਾੜੀਆਂ 'ਚੋਂ ਮੀਂਹ ਦੇ ਪਾਣੀ ਦੇ ਨਾਲ ਭਾਰੀ ਮਾਤਰਾ 'ਚ ਆਈ ਚੀਕਣੀ ਮਿੱਟੀ ਅਤੇ ਲੱਕੜੀਆਂ ਨਾਲ ਮੁੱਖ ਸੜਕ ਬਿਲਕੁਲ ਬੰਦ ਹੋ ਗਈ ਸੀ | ਜਿਸ ਨੂੰ ਫਾਰਮਰ ...

ਪੂਰੀ ਖ਼ਬਰ »

ਰੂਪਨਗਰ ਜ਼ਿਲ੍ਹੇ ਦੇ ਦੋ ਬਹੁਪੱਖੀ ਅਧਿਆਪਕਾਂ ਨੇ ਸਰ ਕੀਤਾ ਸਰਪਾਸ ਦੱਰਾ

ਸ੍ਰੀ ਚਮਕੌਰ ਸਾਹਿਬ, 13 ਜੂਨ (ਜਗਮੋਹਣ ਸਿੰਘ ਨਾਰੰਗ)- ਯੂਥ ਹੋਸਟਲਜ਼ ਐਸੋਸੀਏਸ਼ਨ ਆਫ਼ ਇੰਡੀਆ ਦੁਆਰਾ ਆਯੋਜਿਤ ਟਰੈਕਿੰਗ ਪੋ੍ਰਗਰਾਮਾਂ ਲਈ ਆਪਣੀ ਵਿਲੱਖਣ ਪਹਿਚਾਣ ਬਣਾ ਚੁੱਕੇ ਜ਼ਿਲ੍ਹਾ ਰੂਪਨਗਰ ਦੇ ਦੋ ਬਹੁਪੱਖੀ ਅਧਿਆਪਕਾਂ ਗੁਰਪ੍ਰੀਤ ਸਿੰਘ ਹੀਰਾ ਅਤੇ ...

ਪੂਰੀ ਖ਼ਬਰ »

ਸਮਰ ਕੈਂਪ 'ਚ ਆਵਾਜਾਈ ਨਿਯਮਾਂ ਸਬੰਧੀ ਕਰਵਾਇਆ ਜਾਣੂ

ਸ੍ਰੀ ਚਮਕੌਰ ਸਾਹਿਬ, 13 ਜੂਨ (ਜਗਮੋਹਣ ਸਿੰਘ ਨਾਰੰਗ)-ਬਾਬਾ ਅਜੀਤ ਸਿੰਘ, ਬਾਬਾ ਜੁਝਾਰ ਸਿੰਘ ਸਿੱਖ ਯੂਥ ਫਾੳਾੂਡੇਸ਼ਨ ਵਲੋਂ ਸਾਹਿਬਜ਼ਾਦਾ ਬਾਬਾ ਜੁਝਾਰ ਸਿੰਘ ਗੁਰਮਤਿ ਮਿਸ਼ਨਰੀ ਕਾਲਜ ਚੌਾਤਾ ਦੇ ਸਹਿਯੋਗ ਨਾਲ ਸਥਾਨਕ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ 'ਚ ਇਲਾਕੇ ...

ਪੂਰੀ ਖ਼ਬਰ »

ਮਹਿੰਦਰ ਸਿੰਘ ਰਾਣਾ ਪ੍ਰਧਾਨ ਅਤੇ ਸੁਖਵਿੰਦਰ ਸੁੱਖੂ ਬਣੇ ਰੋਟਰੀ ਕਲੱਬ ਸ੍ਰੀ ਅਨੰਦਪੁਰ ਸਾਹਿਬ ਦੇ ਸਕੱਤਰ

ਸ੍ਰੀ ਅਨੰਦਪੁਰ ਸਾਹਿਬ, 13 ਜੂਨ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)- ਰੋਟਰੀ ਕਲੱਬ ਡਿਸਟਿ੍ਕ 3080 ਦੇ ਜ਼ੋਨ ਨੰਬਰ 5 ਦੇ ਸ੍ਰੀ ਅਨੰਦਪੁਰ ਸਾਹਿਬ ਦੇ ਨਵੇਂ ਬਣੇ ਪ੍ਰਧਾਨ ਰਾਣਾ ਮਹਿੰਦਰ ਸਿੰਘ ਅਤੇ ਸਕੱਤਰ ਸੁਖਵਿੰਦਰਪਾਲ ਸਿੰਘ ਸੁੱਖੂ ਦਾ ਤਾਜਪੋਸ਼ੀ ਸਮਾਗਮ ਸਥਾਨਕ ਹੋਟਲ ...

ਪੂਰੀ ਖ਼ਬਰ »

ਐਡਵੋਕੇਟ ਸੇਵਾ ਸਿੰਘ ਛੱਜਾ ਨੂੰ ਸਦਮਾ, ਭਰਾ ਦਾ ਦਿਹਾਂਤ

ਨੂਰਪੁਰ ਬੇਦੀ, 13 ਜੂਨ (ਹਰਦੀਪ ਸਿੰਘ ਢੀਂਡਸਾ)-ਨੂਰਪੁਰ ਬੇਦੀ ਬਲਾਕ ਦੇ ਪਿੰਡ ਛੱਜਾ ਦੇ ਐਡਵੋਕੇਟ ਸੇਵਾ ਸਿੰਘ ਅਤੇ ਸੁਖਦੇਵ ਸਿੰਘ ਛੱਜਾ ਨੂੰ ਉਸ ਵੇਲੇ ਭਾਰੀ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਭਰਾ ਹਰਪਾਲ ਸਿੰਘ ਭੋਲਾ ਨਿਵਾਸੀ ਯੂ. ਐੱਸ. ਏ. ਦਾ ਬੀਤੇ ਦਿਨ ਦਿਹਾਂਤ ਹੋ ...

ਪੂਰੀ ਖ਼ਬਰ »

ਮੋਰਿੰਡਾ ਇਲਾਕੇ 'ਚ ਆਵਾਰਾ ਪਸ਼ੂਆਂ ਦੀ ਭਰਮਾਰ ਕਾਰਨ ਲੋਕ ਪ੍ਰੇਸ਼ਾਨ

ਮੋਰਿੰਡਾ, 13 ਜੂਨ (ਕੰਗ)-ਮੋਰਿੰਡਾ ਇਲਾਕੇ 'ਚ ਪਿਛਲੇ ਲੰਮੇ ਸਮੇਂ ਤੋਂ ਬਰਕਰਾਰ ਆਵਾਰਾ ਪਸੂਆਂ ਦੀ ਸਮੱਸਿਆ ਦਿਨ ਪ੍ਰਤੀ ਦਿਨ ਗੰਭੀਰ ਹੁੰਦੀ ਜਾ ਰਹੀ ਹੈ | ਮੁੱਖ ਸੜਕਾਂ, ਸ਼ਹਿਰ ਦੇ ਬਾਜ਼ਾਰਾਂ ਅਤੇ ਰਿਹਾਇਸ਼ੀ ਇਲਾਕਿਆਂ 'ਚ ਘੁੰਮਦੇ ਆਵਾਰਾ ਪਸ਼ੂਆਂ ਕਾਰਨ ਲੋਕਾਂ ਵਿਚ ...

ਪੂਰੀ ਖ਼ਬਰ »

ਸਪੀਕਰ ਰਾਣਾ ਕੇ. ਪੀ. ਸਿੰਘ ਨੇ ਸ਼ਹਿਰ 'ਚ ਰੱਖੇ ਕਰੋੜਾਂ ਰੁਪਏ ਦੇ ਪ੍ਰਾਜੈਕਟਾਂ ਦੇ ਨੀਂਹ ਪੱਥਰ

ਕੀਰਤਪੁਰ ਸਾਹਿਬ, 13 ਜੂਨ (ਬੀਰਅੰਮਿ੍ਤਪਾਲ ਸਿੰਘ ਸੰਨ੍ਹੀ)- ਨਗਰ ਪੰਚਾਇਤ ਕੀਰਤਪੁਰ ਸਾਹਿਬ ਵਲੋਂ ਸ਼ਹਿਰ 'ਚ ਦੋ ਕਰੋੜ ਰੁਪਏ ਦੀ ਲਾਗਤ ਨਾਲ ਵਿਕਾਸ ਦੇ ਕਾਰਜ ਸ਼ੁਰੂ ਕਰਵਾਏ ਗਏ ਹਨ ਜਿਸ ਤਹਿਤ ਅੱਜ ਵੱਖ-ਵੱਖ ਚਾਰ ਥਾਵਾਂ 'ਤੇ ਹਲਕਾ ਵਿਧਾਇਕ ਤੇ ਪੰਜਾਬ ਵਿਧਾਨ ਸਭਾ ਦੇ ...

ਪੂਰੀ ਖ਼ਬਰ »

ਜੰਗਲਾਤ ਵਿਭਾਗ ਨੇ ਬੂਟਿਆਂ ਦਾ ਲੰਗਰ ਲਗਾਇਆ

ਰੂਪਨਗਰ, 13 ਜੂਨ (ਮਨਜਿੰਦਰ ਸਿੰਘ ਚੱਕਲ)-ਪੰਜਾਬ ਸਰਕਾਰ ਵਲੋਂ ਰਾਜ ਨੂੰ ਹਰਿਆ-ਭਰਿਆ ਅਤੇ ਲੋਕਾਂ ਨੂੰ ਤੰਦਰੁਸਤ ਬਣਾਉਣ ਲਈ ਸ਼ੁਰੂ ਕੀਤੇ 'ਤੰਦਰੁਸਤ ਪੰਜਾਬ ਮਿਸ਼ਨ' ਤਹਿਤ ਜੰਗਲਾਤ ਵਿਭਾਗ ਵਲੋਂ ਠੰਢੇ ਜਲ ਦੀ ਛਬੀਲ ਦੇ ਨਾਲ-ਨਾਲ ਲੋਕਾਂ ਨੂੰ ਪੌਦੇ ਮੁਫ਼ਤ 'ਚ ਵੰਡੇ ...

ਪੂਰੀ ਖ਼ਬਰ »

ਮਲੇਰੀਆ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਰੂਪਨਗਰ, 13 ਜੂਨ (ਮਨਜਿੰਦਰ ਸਿੰਘ ਚੱਕਲ)- ਸਿਵਲ ਸਰਜਨ ਰੂਪਨਗਰ ਡਾ: ਹਰਿੰਦਰ ਕੌਰ ਦੀ ਅਗਵਾਈ ਹੇਠ 'ਤੰਦਰੁਸਤ ਪੰਜਾਬ ਮਿਸ਼ਨ' ਤਹਿਤ ਜੂਨ ਮਹੀਨਾ ਮਲੇਰੀਆ ਜਾਗਰੂਕਤਾ ਮਹੀਨੇ ਦੇ ਤੌਰ 'ਤੇ ਮਨਾਇਆ ਜਾ ਰਿਹਾ ਹੈ | ਜਿਸ ਤਹਿਤ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾ ...

ਪੂਰੀ ਖ਼ਬਰ »

ਬੱਚਿਆਂ ਨੂੰ ਗੁਰਬਾਣੀ ਦੇ ਪਾਠ ਦੀ ਸਿਖਲਾਈ ਦਿੱਤੀ

ਨੰਗਲ, 13 ਜੂਨ (ਪ੍ਰੀਤਮ ਸਿੰਘ ਬਰਾਰੀ)- ਨੰਗਲ ਨੇੜਲੇ ਪਿੰਡ ਬ੍ਰਹਮਪੁਰ (ਉੱਪਰਲਾ) ਦੇ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਵਿਖੇ ਸਿੱਖ ਮਿਸ਼ਨਰੀ ਕਾਲਜ ਸ੍ਰੀ ਅਨੰਦਪੁਰ ਸਾਹਿਬ ਦੇ ਸਹਿਯੋਗ ਨਾਲ ਬੱਚਿਆਂ ਨੂੰ ਸ਼ੁੱਧ ਗੁਰਬਾਣੀ ਦੇ ਪਾਠ ਕਰਨ ਲਈ ਕਲਾਸਾਂ ਲਗਾਈਆਂ ਜਾ ...

ਪੂਰੀ ਖ਼ਬਰ »

ਘਨੌਲੀ ਇਲਾਕੇ ਦੇ ਕਾਂਗਰਸ ਵਰਕਰਾਂ ਦੀ ਅਹਿਮ ਮੀਟਿੰਗ

ਘਨੌਲੀ, 13 ਜੂਨ (ਜਸਵੀਰ ਸਿੰਘ ਸੈਣੀ)-ਘਨੌਲੀ ਇਲਾਕੇ ਦੇ ਕਾਂਗਰਸੀ ਵਰਕਰਾਂ ਦੀ ਅਹਿਮ ਮੀਟਿੰਗ ਕਾਂਗਰਸੀ ਆਗੂ ਬਹਾਦਰ ਸਿੰਘ ਝੱਜ ਦੀ ਪ੍ਰਧਾਨਗੀ ਹੇਠ ਘਨੌਲੀ 'ਚ ਹੋਈ | ਇਸ ਸਬੰਧੀ ਜਿੱਥੇ ਇਲਾਕੇ ਵਿਚ ਕਾਂਗਰਸ ਸਰਕਾਰ ਦੀ ਗਤੀਵਿਧੀਆਂ 'ਤੇ ਭਵਿੱਖ ਵਿਚ ਸੰਚਾਰੂ ਢੰਗ ...

ਪੂਰੀ ਖ਼ਬਰ »

ਹਾਕਮਾਂ ਦਾ ਕਿਹਾ ਸਿਰ ਮੱਥੇ ਪਰਨਾਲਾ ਉੱਥੇ ਦਾ ਉੱਥੇ...

ਨੰਗਲ, 13 ਜੂਨ (ਪ੍ਰੀਤਮ ਸਿੰਘ ਬਰਾਰੀ)- ਇਕ ਪਾਸੇ ਤਾਂ ਨਗਰ ਕੌਾਸਲ ਨੰਗਲ ਵਲੋਂ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਦੇਣ ਦੇ ਦਾਅਵੇ ਕੀਤੇ ਜਾ ਰਹੇ ਹਨ ਪਰ ਦੂਜੇ ਪਾਸੇ ਅੰਤਾਂ ਦੀ ਪੈ ਰਹੀ ਗਰਮੀ ਦੇ ਮੌਸਮ 'ਚ ਸ਼ਹਿਰ ਦੇ ਵਾਰਡ ਨੰਬਰ 11 ਦੇ ਵਸਨੀਕ ਪੀਣ ਵਾਲੇ ਪਾਣੀ ਦੀ ਕਿੱਲਤ ...

ਪੂਰੀ ਖ਼ਬਰ »

ਰੂਪਨਗਰ ਵਿਧਾਨ ਸਭਾ ਹਲਕੇ ਦੇ ਸਮੂਹ ਕਾਂਗਰਸੀ ਵਰਕਰਾਂ ਦੀ ਮੀਟਿੰਗ

ਰੂਪਨਗਰ, 13 ਜੂਨ (ਸਟਾਫ ਰਿਪੋਰਟਰ)-ਰੂਪਨਗਰ ਵਿਧਾਨ ਸਭਾ ਹਲਕੇ ਦੇ ਸਮੂਹ ਕਾਂਗਰਸੀ ਵਰਕਰਾਂ ਨੇ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵਲੋਂ ਸਥਾਨਕ ਮਹਾਰਾਜਾ ਰਣਜੀਤ ਸਿੰਘ ਬਾਗ ਨੂੰ ਸੈਰ ਸਪਾਟੇ ਵਜੋਂ ਵਿਕਸਿਤ ਕਰਨ ਲਈ ਕੀਤੇ ਐਲਾਨ ਦਾ ਧੰਨਵਾਦ ...

ਪੂਰੀ ਖ਼ਬਰ »

ਕਿ੍ਕਟ ਟੂਰਨਾਮੈਂਟ ਕਰਵਾਇਆ

ਪੁਰਖਾਲੀ, 13 ਜੂਨ (ਬੰਟੀ)-ਸ਼ਹੀਦ ਭਗਤ ਸਿੰਘ ਕਲੱਬ ਪੰਜੋਲੀ ਵਲੋਂ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਕਿ੍ਕਟ ਟੂਰਨਾਮੈਂਟ ਕਰਵਾਇਆ ਗਿਆ | ਤਿੰਨ ਦਿਨ ਚੱਲੇ ਇਸ ਟੂਰਨਾਮੈਂਟ ਦਾ ਉਦਘਾਟਨ ਪੰਚਾਇਤ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਪੰਜੋਲੀ, ਸਾਬਕਾ ਸਰਪੰਚ ...

ਪੂਰੀ ਖ਼ਬਰ »

ਪੁਣਛ ਵਿਖੇ ਡਿਊਟੀ ਦੌਰਾਨ ਆਤਮ ਹੱਤਿਆ ਕਰਨ ਵਾਲੇ ਸੈਨਿਕ ਦਾ ਅੰਤਿਮ ਸਸਕਾਰ

ਪਿਤਾ ਨੇ ਸਹੁਰੇ ਪਰਿਵਾਰ 'ਤੇ ਲਗਾਏ ਤੰਗ ਪੇ੍ਰਸ਼ਾਨ ਕਰਨ ਦੇ ਦੋਸ਼ ਸ੍ਰੀ ਚਮਕੌਰ ਸਾਹਿਬ, 13 ਜੂਨ (ਜਗਮੋਹਣ ਸਿੰਘ ਨਾਰੰਗ)- ਜੰਮੂ-ਕਸ਼ਮੀਰ ਦੇ ਪੁਣਛ ਵਿਖੇ ਆਪਣੇ ਆਪ ਨੂੰ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਵਾਲੇ ਫ਼ੌਜੀ ਜਵਾਨ ਦਾ ਅੱਜ ਇੱਥੇ ਅੰਤਿਮ ਸਸਕਾਰ ...

ਪੂਰੀ ਖ਼ਬਰ »

ਗਾਇਕ ਬੱਲ ਸਾਊਪੁਰੀਆਂ ਦਾ ਪ੍ਰੋਗਰਾਮ ਦੌਰਾਨ ਕੀਤਾ ਸਨਮਾਨ

ਨੂਰਪੁਰ ਬੇਦੀ, 13 ਜੂਨ (ਵਿੰਦਰਪਾਲ ਝਾਂਡੀਆਂ)-ਨੂਰਪਰ ਬੇਦੀ ਇਲਾਕੇ ਪੰਜਾਬੀ ਦੇ ਗਾਇਕ ਬੱਲ ਸਾਊਪੁਰੀਏ ਦਾ ਪਿੰਡ ਅਟਾਰੀ ਵਿਖੇ ਇਕ ਪ੍ਰੋਗਰਾਮ ਦੌਰਾਨ ਅਨੇਕਾਂ ਸੂਫ਼ੀ ਤੇ ਸੱਭਿਆਚਾਰ ਦੇ ਗੀਤਾਂ ਨਾਲ ਵਧੀਆ ਫ਼ਨ ਦਾ ਮੁਜ਼ਾਹਰਾ ਕਰਨ 'ਤੇ ਪ੍ਰਬੰਧਕਾਂ ਵਲੋਂ ਉਨ੍ਹਾਂ ...

ਪੂਰੀ ਖ਼ਬਰ »

ਸੰਤ ਕਰਮ ਸਿੰਘ ਅਕੈਡਮੀ ਦੇ ਵਿਦਿਆਰਥੀਆਂ ਵਲੋਂ ਸਾਇੰਸ ਸਿਟੀ ਦਾ ਦੌਰਾ

ਰੂਪਨਗਰ, 13 ਜੂਨ (ਹੁੰਦਲ, ਚੱਕਲ)-ਸੰਤ ਕਰਮ ਸਿੰਘ ਅਕੈਡਮੀ ਦੇ ਵਿਦਿਆਰਥੀਆਂ ਨੇ ਪੁਸ਼ਪਾ ਗੁਜਰਾਲ ਸਾਇੰਸ ਸਿਟੀ, ਰੰਗਲਾ ਪੰਜਾਬ ਅਤੇ ਡਾਇਨਾਸੋਰ ਪਾਰਕ ਦਾ ਦੌਰਾ ਕੀਤਾ | ਉਨ੍ਹਾਂ ਦੇਖਿਆ ਕਿ ਸਾਇੰਸ ਤਕਨੋਲੋਜੀ ਅਤੇ ਸੱਭਿਆਚਾਰ ਵਿਚ ਕੀ-ਕੀ ਵਿਕਾਸ ਹੋਇਆ ਹੈ ਅਤੇ ...

ਪੂਰੀ ਖ਼ਬਰ »

'ਤੰਦਰੁਸਤ ਪੰਜਾਬ' ਮੁਹਿੰਮ ਤਹਿਤ ਕਾਹਨਪੁਰ ਖੂਹੀ ਵਿਖੇ ਸਮਾਗਮ

ਕਾਹਨਪੁਰ ਖੂਹੀ, 13 ਜੂਨ (ਗੁਰਬੀਰ ਸਿੰਘ ਵਾਲੀਆ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ 'ਤੰਦਰੁਸਤ ਪੰਜਾਬ' ਮੁਹਿੰਮ ਦੇ ਤਹਿਤ ਕਾਹਨਪੁਰ ਖੂਹੀ ਵਿਖੇ ਵਾਤਾਵਰਨ ਸਬੰਧੀ ਪ੍ਰੋਗਰਾਮ ਕੀਤਾ ਗਿਆ | ਜਿਸ 'ਚ ਤਰਸੇਮ ਲਾਲ ਪ੍ਰਧਾਨ ਵਣ ਸੁਰੱਖਿਆ ਕਮੇਟੀ ਕਾਹਨਪੁਰ ਖੂਹੀ, ...

ਪੂਰੀ ਖ਼ਬਰ »

ਕਾਈਨੌਰ ਚੌਕ ਮੋਰਿੰਡਾ ਤੋਂ ਬਾਜ਼ਾਰ ਵੱਲ ਨੂੰ ਆਏ ਟਰੱਕ ਨੇ ਤੋੜੇ ਖੰਭੇ ਅਤੇ ਟੈਲੀਫ਼ੋਨ ਡੀ.ਪੀ. ਬਾਕਸ

ਮੋਰਿੰਡਾ, 13 ਜੂਨ (ਕੰਗ)-ਬੀਤੀ ਰਾਤ ਲਗਪਗ ਸਾਢੇ 10 ਵਜੇ ਇਕ ਟਰੱਕ ਚਾਲਕ ਰਸਤਾ ਭਟਕ ਕੇ ਟਰੱਕ ਨੰ: ਪੀ.ਬੀ. 13ਏ-7301 ਕਾਈਨੌਰ ਚੌਕ (ਵਿਸਕਰਮਾ ਚੌਕ) ਮੋਰਿੰਡਾ ਤੋਂ ਬਾਜ਼ਾਰ ਵੱਲ ਨੂੰ ਆ ਗਿਆ ਅਤੇ ਇਸ ਨੇ ਚੰਨੀ ਮੈਡੀਕਲ ਸਟੋਰ ਮੋਰਿੰਡਾ ਲਾਗੇ ਖੜ੍ਹੇ ਖੰਭੇ ਅਤੇ ਟੈਲੀਫ਼ੋਨ ਦਾ ...

ਪੂਰੀ ਖ਼ਬਰ »

'ਮਿਸ਼ਨ ਤੰਦਰੁਸਤ ਪੰਜਾਬ' ਸਰਕਾਰ ਦਾ ਇਕ ਸਾਰਥਕ ਉਪਰਾਲਾ-ਸਪੀਕਰ ਰਾਣਾ ਕੇ.ਪੀ. ਸਿੰਘ

ਨੰਗਲ, 13 ਜੂਨ (ਪ੍ਰੀਤਮ ਸਿੰਘ ਬਰਾਰੀ)- ਪੰਜਾਬ ਸਰਕਾਰ ਵਲੋਂ ਆਪਣੇ ਪੌਣ-ਪਾਣੀ ਅਤੇ ਆਲੇ-ਦੁਆਲੇ ਨੂੰ ਬਚਾਉਣ ਲਈ ਸ਼ੁਰੂ ਕੀਤੇ ਮਿਸ਼ਨ ਤੰਦਰੁਸਤ ਪੰਜਾਬ ਨਾਲ ਲੋਕਾਂ 'ਚ ਜਿਸ ਤੇਜ਼ੀ ਨਾਲ ਜਾਗਰੂਕਤਾ ਆ ਰਹੀ ਹੈ ਉਹ ਸਰਕਾਰ ਦਾ ਇਕ ਬਹੁਤ ਹੀ ਸੁਚੱਜਾ ਅਤੇ ਸਾਰਥਕ ਉਪਰਾਲਾ ...

ਪੂਰੀ ਖ਼ਬਰ »

55 ਲੱਖ ਦੇ ਵਿਕਾਸ ਕਾਰਜਾਂ ਦਾ ਕੌਾਸਲ ਪ੍ਰਧਾਨ ਅਸ਼ੋਕ ਪੁਰੀ ਨੇ ਕੀਤਾ ਉਦਘਾਟਨ

ਨੰਗਲ, 13 ਜੂਨ (ਪ੍ਰੀਤਮ ਸਿੰਘ ਬਰਾਰੀ)-ਨਗਰ ਕੌਾਸਲ ਨੰਗਲ ਵਲੋਂ ਅੱਜ 55 ਲੱਖ ਦੀ ਲਾਗਤ ਨਾਲ ਸ਼ਹਿਰ ਦੇ ਵਾਰਡ ਨੰਬਰ ਪੰਜ ਅਧੀਨ ਪੈਂਦੇ ਡਬਲ ਐਫ, ਡੀ. ਐੱਸ. ਡਬਲ ਈ. ਬਲਾਕ ਨੰਗਲ ਦੀਆਂ ਗਲੀਆਂ 'ਚ ਪੇਵਰ ਅਤੇ ਨਾਲੀਆਂ ਦੀ ਮੁਰੰਮਤ ਦੇ ਕੰਮਾਂ ਦਾ ਰਸਮੀ ਉਦਘਾਟਨ ਨਗਰ ਕੌਾਸਲ ...

ਪੂਰੀ ਖ਼ਬਰ »

11ਵਾਂ ਮੁਫ਼ਤ ਸਿੱਖੀ ਸਿੱਖਿਆ ਕੈਂਪ 18 ਤੋਂ 24 ਜੂਨ ਤੱਕ

ਨੰਗਲ, 13 ਜੂਨ (ਪ੍ਰੀਤਮ ਸਿੰਘ ਬਰਾਰੀ)-ਗੁਰਸਾਗਰ ਚੈਰੀਟੇਬਲ ਟਰੱਸਟ ਸੰਗਰੂਰ ਵਲੋਂ ਇਤਿਹਾਸਿਕ ਗੁਰਦੁਆਰਾ ਸ੍ਰੀ ਬਿਭੌਰ ਸਾਹਿਬ ਵਿਖੇ ਸਿੱਖੀ ਸਿੱਖਿਆ ਗੁਰ ਵਿਚਾਰ ਨੂੰ ਸਮਰਪਿਤ 11ਵਾਂ ਸਿੱਖੀ ਸਿੱਖਿਆ ਕੈਂਪ 18 ਜੂਨ ਤੋਂ 24 ਜੂਨ ਤੱਕ ਲਗਾਇਆ ਜਾ ਰਿਹਾ ਹੈ | ਇਸ ਕੈਂਪ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX