ਤਾਜਾ ਖ਼ਬਰਾਂ


ਮਾਂ ਨੇ ਭਾਖੜਾ ਨਹਿਰ 'ਚ ਸੁੱਟਿਆ ਬੱਚਾ, ਗੋਤਾਖੋਰਾਂ ਨੇ ਬਚਾਈ ਜਾਨ
. . .  15 minutes ago
ਪਟਿਆਲਾ, 25 ਸਤੰਬਰ- ਅੱਜ ਇੱਕ ਮਾਂ ਨੇ ਆਪਣੇ ਚਾਰ ਸਾਲਾ ਬੱਚੇ ਨੂੰ ਪਟਿਆਲਾ ਨਾਭਾ ਰੋਡ 'ਤੇ ਪੈਂਦੀ ਭਾਖੜਾ ਨਹਿਰ 'ਚ ਸੁੱਟ ਦਿੱਤਾ। ਮਾਮਲੇ ਦੀ ਜਾਣਕਾਰੀ ਮਿਲਣ ਤੋਂ ਬਾਅਦ ਗੋਤਾਖੋਰ ਤੁਰੰਤ ਮੌਕੇ 'ਤੇ ਪਹੁੰਚੇ ਅਤੇ ਉਨ੍ਹਾਂ ਨੇ ਕਰੀਬ ਅੱਧੇ ਘੰਟੇ ਦੀ ਮਸ਼ੱਕਤ ਤੋਂ ਬਾਅਦ...
ਅਰੁਣ ਜੇਤਲੀ ਵਲੋਂ ਜਨਤਕ ਖੇਤਰ ਦੇ ਬੈਂਕਾਂ ਦੇ ਮੁਖੀਆਂ ਨਾਲ ਬੈਠਕ
. . .  26 minutes ago
ਨਵੀਂ ਦਿੱਲੀ, 25 ਸਤੰਬਰ- ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਵਲੋਂ ਅੱਜ ਰਾਜਧਾਨੀ ਦਿੱਲੀ ਵਿਖੇ ਸਾਲਾਨਾ ਵਿੱਤੀ ਪ੍ਰਦਰਸ਼ਨ ਸਮੀਖਿਆ ਨੂੰ ਲੈ ਕੇ ਜਨਤਕ ਖੇਤਰ ਦੇ ਬੈਂਕਾਂ (ਪੀ. ਐੱਸ. ਬੀ.) ਦੇ ਮੁਖੀਆਂ ਨਾਲ ਬੈਠਕ ਕੀਤੀ ਜਾ...
ਹਿਮਾਚਲ ਪ੍ਰਦੇਸ਼ ਦੇ ਕੁਝ ਇਲਾਕਿਆਂ 'ਚ ਅੱਜ ਮੀਂਹ ਪੈਣ ਦੀ ਸੰਭਾਵਨਾ
. . .  37 minutes ago
ਸ਼ਿਮਲਾ, 25 ਸਤੰਬਰ- ਮੌਸਮ ਵਿਭਾਗ ਨੇ ਹਿਮਾਚਲ ਪ੍ਰਦੇਸ਼ ਦੇ ਕੁਝ ਇਲਾਕਿਆਂ 'ਚ ਅੱਜ ਹਲਕੇ ਤੋਂ ਦਰਮਿਆਨਾ ਮੀਂਹ ਪੈਣ ਦੀ ਸੰਭਾਵਨਾ ਪ੍ਰਗਟਾਈ ਹੈ। ਵਿਭਾਗ ਦੇ ਸ਼ਿਮਲਾ ਸਥਿਤ ਕੇਂਦਰ ਦੇ ਡਾਇਰੈਕਟਰ ਮਨਮੋਹਨ ਸਿੰਘ ਨੇ ਦੱਸਿਆ ਕਿ ਅੱਜ ਸੂਬੇ ਦੇ ਕਿਸੇ ਵੀ ਇਲਾਕੇ...
ਅੰਮ੍ਰਿਤਸਰ ਨਗਰ ਨਿਗਮ ਵਲੋਂ ਸ਼ਹਿਰ 'ਚ ਤੋੜੀਆਂ ਗਈਆਂ ਖਸਤਾ ਇਮਾਰਤਾਂ
. . .  50 minutes ago
ਅੰਮ੍ਰਿਤਸਰ, 25 ਸਤੰਬਰ (ਹਰਮਿੰਦਰ ਸਿੰਘ)- ਬਰਸਾਤ ਕਾਰਨ ਪੈਦਾ ਹੋਈ ਗੰਭੀਰ ਸਥਿਤੀ ਨੂੰ ਵੇਖਦਿਆਂ ਹੋਇਆਂ ਨਗਰ ਨਿਗਮ ਅੰਮ੍ਰਿਤਸਰ ਵਲੋਂ ਸ਼ਹਿਰ 'ਚ ਖਸਤਾ ਇਮਾਰਤਾਂ 'ਤੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਨਿਗਮ ਦੀ ਟੀਮ ਵਲੋਂ ਪੁਰਾਣੇ ਸ਼ਹਿਰ ਦੀ ਚਾਰਦੀਵਾਰੀ...
ਬੱਸ ਅਤੇ ਜੀਪ ਵਿਚਾਲੇ ਹੋਈ ਭਿਆਨਕ ਟੱਕਰ 'ਚ 4 ਦੀ ਮੌਤ, 7 ਜ਼ਖ਼ਮੀ
. . .  about 1 hour ago
ਜੈਪੁਰ, 25 ਸਤੰਬਰ- ਰਾਜਸਥਾਨ ਦੇ ਦੌਸਾ ਜ਼ਿਲ੍ਹੇ 'ਚ ਅੱਜ ਇੱਕ ਜੀਪ ਅਤੇ ਮਿੰਨੀ ਬੱਸ ਵਿਚਾਲੇ ਹੋਈ ਆਹਮੋ-ਸਾਹਮਣੇ ਟੱਕਰ 'ਚ 4 ਲੋਕਾਂ ਦੀ ਮੌਤ ਹੋ ਗਈ, ਜਦਕਿ 7 ਹੋਰ ਜ਼ਖ਼ਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਜ਼ਿਲ੍ਹੇ ਦੇ ਸਿਕੰਦਰਾ ਇਲਾਕੇ 'ਚ ਵਾਪਰਿਆ...
ਸੁਰੱਖਿਅਤ ਹਨ ਹਿਮਾਚਲ ਪ੍ਰਦੇਸ਼ 'ਚ ਫਸੇ ਟ੍ਰੈਕਰ, ਮੁੱਖ ਮੰਤਰੀ ਨੇ ਦਿੱਤੀ ਜਾਣਕਾਰੀ
. . .  about 1 hour ago
ਸ਼ਿਮਲਾ, 25 ਸਤੰਬਰ- ਹਿਮਾਚਲ ਪ੍ਰਦੇਸ਼ ਦੇ ਲਾਹੌਲ ਸਪਿਤੀ ਦੇ ਸਿਸੂ ਇਲਾਕੇ 'ਚ ਫਸੇ ਆਈ. ਆਈ. ਟੀ. ਰੁੜਕੀ ਦੇ ਵਿਦਿਆਰਥੀਆਂ ਸਮੇਤ ਸਾਰੇ 50 ਟ੍ਰੈਕਰ ਸੁਰੱਖਿਅਤ ਹਨ। ਇਸ ਸੰਬੰਧੀ ਜਾਣਕਾਰੀ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਵਲੋਂ ਦਿੱਤੀ...
ਜੰਮੂ-ਕਸ਼ਮੀਰ : ਸੋਪੋਰ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਮਗਰੋਂ ਸਾਰੇ ਵਿੱਦਿਅਕ ਅਦਾਰੇ ਬੰਦ
. . .  about 1 hour ago
ਸ੍ਰੀਨਗਰ, 25 ਸਤੰਬਰ- ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਸੋਪੋਰ 'ਚ ਅੱਜ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਈ ਮੁਠਭੇੜ ਤੋਂ ਬਾਅਦ ਇਲਾਕੇ 'ਚ ਸਾਰੇ ਵਿੱਦਿਅਕ ਅਦਾਰਿਆਂ ਨੂੰ ਬੰਦ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਇੱਥੇ ਮੋਬਾਇਲ ਇੰਟਰਨੈੱਟ ਸੇਵਾ...
ਵੱਡੀ ਗਿਰਾਵਟ ਨਾਲ 73 ਦੇ ਕਰੀਬ ਪਹੁੰਚਿਆ ਰੁਪਿਆ
. . .  about 1 hour ago
ਨਵੀਂ ਦਿੱਲੀ, 25 ਸਤੰਬਰ- ਬੀਤੇ ਹਫ਼ਤੇ ਸੁਧਾਰ ਤੋਂ ਬਾਅਦ ਰੁਪਿਆ ਇੱਕ ਵਾਰ ਫਿਰ ਹੇਠਲੇ ਪੱਧਰ 'ਤੇ ਆ ਗਿਆ ਹੈ। ਮੰਗਲਵਾਰ ਸਵੇਰੇ 9.15 ਵਜੇ ਰੁਪਿਆ ਡਾਲਰ ਦੇ ਮੁਕਾਬਲੇ ਭਾਰੀ ਗਿਰਾਵਟ ਨਾਲ 73 ਦੇ ਕਰੀਬ ਆ ਗਿਆ। ਡਾਲਰ ਦੇ ਮੁਕਾਬਲੇ ਰੁਪਿਆ 33 ਪੈਸੇ...
ਦਾਗੀ ਨੇਤਾਵਾਂ 'ਤੇ ਸੁਪਰੀਮ ਕੋਰਟ ਦਾ ਫ਼ੈਸਲਾ, ਚਾਰਜਸ਼ੀਟ ਦੇ ਆਧਾਰ 'ਤੇ ਨਹੀਂ ਕੀਤੀ ਜਾ ਸਕਦੀ ਕਾਰਵਾਈ
. . .  about 2 hours ago
ਨਵੀਂ ਦਿੱਲੀ, 25 ਸਤੰਬਰ- ਦਾਗੀ ਨੇਤਾਵਾਂ ਦੇ ਸਿਆਸੀ ਭਵਿੱਖ 'ਤੇ ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਵੱਡਾ ਫ਼ੈਸਲਾ ਸੁਣਾਉਂਦਿਆਂ ਕਿਹਾ ਹੈ ਕਿ ਚਾਰਜਸ਼ੀਟ ਦੇ ਆਧਾਰ 'ਤੇ ਉਨ੍ਹਾਂ 'ਤੇ ਕਾਰਵਾਈ ਨਹੀਂ ਕੀਤਾ ਜਾ ਸਕਦੀ ਹੈ। ਚੋਣ ਲੜਨ ਤੋਂ ਰੋਕਣ ਲਈ ਸਿਰਫ਼ ਚਾਰਜਸ਼ੀਟ ਹੀ...
ਏਅਰਸੈੱਲ ਮੈਕਸਿਸ ਕੇਸ : ਪਟਿਆਲਾ ਹਾਊਸ ਕੋਰਟ 'ਚ 8 ਅਕਤੂਬਰ ਨੂੰ ਹੋਵੇਗੀ ਅਗਲੀ ਸੁਣਵਾਈ
. . .  about 2 hours ago
ਨਵੀਂ ਦਿੱਲੀ, 25 ਸਤੰਬਰ- ਏਅਰਸੈੱਲ ਮੈਕਸਿਸ ਕੇਸ 'ਚ ਦੋਸ਼ੀ ਕਾਰਤੀ ਚਿਦੰਬਰਮ ਨੂੰ ਦਿੱਤੀ ਗਈ ਅੰਤਰਿਮ ਸੁਰੱਖਿਆ (ਗ੍ਰਿਫ਼ਤਾਰੀ ਤੋਂ ਰਾਹਤ) ਦੇ ਵਿਰੁੱਧ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਦੀ ਪਟੀਸ਼ਨ 'ਤੇ ਮੰਗਲਵਾਰ ਨੂੰ ਦਿੱਲੀ ਦੀ ਪਟਿਆਲਾ ਹਾਊਸ ਕੋਰਟ 'ਚ...
ਅਸਾਮ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  about 2 hours ago
ਦਿਸਪੁਰ, 25 ਸਤੰਬਰ- ਅਸਾਮ ਦੇ ਬਾਰਪੋਟਾ ਜ਼ਿਲ੍ਹੇ 'ਚ ਅੱਜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਇਸ ਦੀ ਤੀਬਰਤਾ 4.7 ਮਾਪੀ ਗਈ। ਭੂਚਾਲ ਕਾਰਨ ਇੱਥੇ ਕਿਸੇ ਜਾਨੀ-ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ...
ਹਰੀਕੇ ਹੈੱਡ ਵਰਕਸ ਵਿਚ ਪਾਣੀ ਦਾ ਪੱਧਰ ਵਧਿਆ
. . .  about 3 hours ago
ਹਰੀਕੇ ਪਤਨ 25 ਸਤੰਬਰ ( ਸੰਜੀਵ ਕੁੰਦਰਾ) - ਭਾਰੀ ਮੀਂਹ ਨੇ ਜਿੱਥੇ ਹਰ ਪਾਸੇ ਤਬਾਹੀ ਮਚਾਈ ਹੈ, ਉੱਥੇ ਬਿਆਸ ਸਤਲੁਜ ਦਰਿਆਵਾਂ ਦੇ ਸੰਗਮ ਹਰੀਕੇ ਹੈੱਡ ਵਰਕਸ ਵਿਚ ਵੀ ਪਾਣੀ ਦਾ ਪੱਧਰ ਵਧ ਗਿਆ। ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਹਰੀਕੇ ਹੈੱਡ ਵਰਕਸ ਦੇ 'ਚ ਅੱਪ ਸਟਰੀਮ ਵਿਚ 38363 ਕਿਊਸਕ...
ਪ੍ਰਧਾਨ ਮੰਤਰੀ ਮੋਦੀ ਦਾ ਨਾਂ ਨੋਬਲ ਪੁਰਸਕਾਰ ਲਈ ਨਾਮਜ਼ਦ ਕੀਤਾ ਗਿਆ
. . .  about 3 hours ago
ਬੈਂਗਲੁਰੂ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਨਾਮ ਨੋਬਲ ਪੁਰਸਕਾਰ ਲਈ ਨਾਮਜ਼ਦ ਕੀਤਾ ਗਿਆ ਹੈ। ਇਹ ਨਾਮਜ਼ਦਗੀ ਤਾਮਿਲਨਾਡੂ 'ਚ ਭਾਜਪਾ ਦੀ ਸੂਬਾ ਪ੍ਰਧਾਨ ਡਾ. ਤਮਿਲੀਸਾਈ ਸੁੰਦਰਰਾਜਨ ਨੇ ਕੀਤਾ ਹੈ। ਨਾਮਜ਼ਦਗੀ 'ਚ ਕਿਹਾ ਗਿਆ ਹੈ ਕਿ ਪ੍ਰਧਾਨ ਮੰਤਰੀ ਮੋਦੀ ਨੇ ਆਯੁਸ਼ਮਾਨ ਭਾਰਤ ਯੋਜਨਾ...
ਸਤਲੁਜ ਦਰਿਆ 'ਚ ਪਾਣੀ ਦਾ ਪੱਧਰ ਵਧਣ ਕਾਰਨ ਹੜ੍ਹਾਂ ਵਰਗੀ ਸਥਿਤੀ ਬਣੀ
. . .  1 minute ago
ਕੀਰਤਪੁਰ ਸਾਹਿਬ, 25 ਸਤੰਬਰ (ਬੀਰ ਅੰਮ੍ਰਿਤਪਾਲ ਸਿੰਘ ਸੰਨੀ) - ਬੀਤੇ ਤਿੰਨ ਦਿਨਾਂ ਤੋਂ ਲਗਾਤਾਰ ਪੈ ਰਹੀ ਬਾਰਿਸ਼ ਕਾਰਨ ਅੱਜ ਤੜਕੇ ਸਤਲੁਜ ਦਰਿਆ ਵਿਚ ਪਾਣੀ ਦਾ ਪੱਧਰ ਵਧ ਗਿਆ, ਜਿਸ ਕਾਰਨ ਦਰਿਆ ਦੇ ਕਿਨਾਰਿਆਂ ਉਪਰ ਵੱਸਦੇ ਪਿੰਡਾਂ ਵਿਚ ਹੜ੍ਹਾਂ ਵਰਗੀ ਸਥਿਤੀ ਬਣ ਗਈ। ਪੰਜਾਬ ਸਰਕਾਰ ਵੱਲੋਂ...
ਦਾਗੀ ਨੇਤਾਵਾਂ ਦੇ ਸਿਆਸੀ ਭਵਿੱਖ 'ਤੇ ਸੁਪਰੀਮ ਕੋਰਟ ਅੱਜ ਸੁਣਾ ਸਕਦਾ ਹੈ ਫ਼ੈਸਲਾ
. . .  1 minute ago
ਨਵੀਂ ਦਿੱਲੀ, 25 ਸਤੰਬਰ - ਦਾਗ਼ੀ ਨੇਤਾਵਾਂ ਨੂੰ ਚੋਣ ਲੜਨ ਤੋਂ ਰੋਕਣ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਦੀ ਸੰਵਿਧਾਨਕ ਬੈਂਚ ਅੱਜ ਮੰਗਲਵਾਰ ਨੂੰ ਫ਼ੈਸਲਾ ਸੁਣਾਏਗੀ। ਇਹ ਫ਼ੈਸਲਾ 10.30 ਵਜੇ ਆ ਸਕਦਾ ਹੈ। ਦਰਅਸਲ, ਪਟੀਸ਼ਨ 'ਚ ਮੰਗ ਕੀਤੀ ਗਈ ਹੈ ਕਿ ਗੰਭੀਰ ਦੋਸ਼ਾਂ, ਜਿਨ੍ਹਾਂ ਵਿਚ ਸਜ਼ਾ 5 ਸਾਲ ਤੋਂ ਵੱਧ ਹੋਵੇ...
ਅੱਤਵਾਦੀਆਂ ਤੇ ਜਵਾਨਾਂ ਵਿਚਾਲੇ ਹੋਈ ਗੋਲੀਬਾਰੀ
. . .  about 5 hours ago
ਅੱਜ ਦਾ ਵਿਚਾਰ
. . .  about 5 hours ago
ਹਿਮਾਚਲ ਪ੍ਰਦੇਸ਼ ਸਰਕਾਰ ਬੱਸਾਂ ਦੇ ਕਿਰਾਏ 'ਚ ਕਰੇਗੀ 24 % ਦਾ ਵਾਧਾ
. . .  1 day ago
ਮਾਧੋਪੁਰ ਹੈੱਡ ਵਰਕਸ ਤੋਂ ਪਾਕਿਸਤਾਨ ਨੂੰ ਛਡਿਆ 25650 ਹਜ਼ਾਰ ਕਿਉਸਕ ਪਾਣੀ
. . .  1 day ago
ਰਣਜੀਤ ਸਾਗਰ ਡੈਮ ਦੀ ਝੀਲ ਦੇ ਪੱਧਰ 525.65 ਮੀਟਰ ਪਹੁੰਚਿਆ
. . .  1 day ago
ਤਪਾ ਮੰਡੀ ਤੇ ਨੇੜਲੇ ਇਲਾਕਿਆਂ 'ਚ ਭਾਰੀ ਮੀਂਹ ਕਾਰਨ ਫ਼ਸਲਾਂ ਦਾ ਭਾਰੀ ਨੁਕਸਾਨ
. . .  1 day ago
ਪਟਿਆਲਾ ਰੈਲੀ ਸਬੰਧੀ ਸੁਖਬੀਰ ਸਿੰਘ ਬਾਦਲ ਨੇ ਕੀਤੀ ਮੀਟਿੰਗ
. . .  1 day ago
ਗੰਗਕਨਾਲ ਨਹਿਰ 'ਚ ਪਿਆ ਪਾੜ, ਫ਼ਸਲਾਂ ਦਾ ਨੁਕਸਾਨ ਹੋਣ ਦੀ ਸੰਭਾਵਨਾ
. . .  1 day ago
ਸੂਬੇ 'ਚ ਮੀਂਹ ਕਾਰਨ ਪੈਦਾ ਹੋਏ ਹਾਲਤਾਂ ਨੂੰ ਦੇਖਦਿਆਂ ਕੈਪਟਨ ਨੇ ਬੁਲਾਈ ਐਮਰਜੈਂਸੀ ਬੈਠਕ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਸਿੱਕਮ ਨੂੰ ਦਿੱਤਾ ਪਹਿਲੇ ਹਵਾਈ ਅੱਡੇ ਦਾ ਤੋਹਫ਼ਾ
. . .  1 day ago
ਚੰਡੀਗੜ੍ਹ : ਪੁਲ 'ਤੇ ਪਾਣੀ ਆਉਣ ਕਾਰਨ ਫਸੀ ਕਾਰ, ਟਲਿਆ ਵੱਡਾ ਹਾਦਸਾ
. . .  1 day ago
ਕਾਰ ਅਤੇ ਟਰੱਕ ਵਿਚਾਲੇ ਹੋਈ ਟੱਕਰ 'ਚ ਇੱਕ ਦੀ ਮੌਤ, ਇੱਕ ਜ਼ਖ਼ਮੀ
. . .  1 day ago
ਪੰਜਾਬ ਦੇ ਸਾਰੇ ਵਿੱਦਿਅਕ ਅਦਾਰਿਆਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  1 day ago
ਸੰਗਰੂਰ 'ਚ ਮੀਂਹ ਅਤੇ ਹਵਾਵਾਂ ਨੇ ਪੱਕਣ ਕਿਨਾਰੇ ਆਈ ਫ਼ਸਲ ਵਿਛਾਈ
. . .  1 day ago
ਭਾਰੀ ਮੀਂਹ ਤੋਂ ਬਾਅਦ ਹਿਮਾਚਲ ਪ੍ਰਦੇਸ਼ 'ਚ ਲੱਗੇ ਭੂਚਾਲ ਦੇ ਝਟਕੇ
. . .  1 day ago
ਡਰੇਨ 'ਚ ਡਿੱਗੀ ਕਾਰ, ਪਿਉ-ਪੁੱਤ ਦੀ ਮੌਤ
. . .  1 day ago
ਮੀਂਹ ਕਾਰਨ ਹੁਸ਼ਿਆਰਪੁਰ 'ਚ ਡਿੱਗੇ ਦਰਜਨਾਂ ਘਰ, ਪਰਿਵਾਰਾਂ ਨੇ ਧਰਮਸ਼ਾਲਾ 'ਚ ਲਈ ਸ਼ਰਨ
. . .  1 day ago
ਡੇਅਰੀ ਦੀ ਡਿੱਗੀ ਛੱਤ, 15 ਪਸ਼ੂ ਮਲਬੇ ਹੇਠਾਂ ਦੱਬੇ
. . .  1 day ago
ਪਿੰਡ ਉੱਗਰ ਔਲਖ 'ਚ ਗਰੀਬ ਪਰਿਵਾਰ ਦੇ ਕਮਰਿਆਂ ਦੀਆਂ ਡਿੱਗੀਆਂ ਛੱਤਾਂ, ਪਤੀ ਪਤਨੀ ਜ਼ਖਮੀ
. . .  1 day ago
ਸੰਗਰੂਰ 'ਚ ਡੇਂਗੂ ਕਹਿਰ ਲਗਾਤਾਰ ਜਾਰੀ, 243 ਮਾਮਲੇ ਆਏ ਸਾਹਮਣੇ
. . .  1 day ago
ਸ੍ਰੀ ਮੁਕਤਸਰ ਸਾਹਿਬ: ਭਾਰੀ ਮੀਂਹ ਕਾਰਨ ਝੋਨੇ ਤੇ ਨਰਮੇ ਦੀ ਪੱਕੀ ਫ਼ਸਲ ਹੋਈ ਖਰਾਬ
. . .  1 day ago
ਭਾਰੀ ਮੀਂਹ ਦੇ ਚੱਲਦਿਆਂ ਪੰਜਾਬ ਦੇ ਮੁੱਖ ਮੰਤਰੀ ਨੇ ਲੋਕਾਂ ਨੂੰ ਘਰਾਂ 'ਚ ਰਹਿਣ ਦੀ ਕੀਤੀ ਅਪੀਲ
. . .  1 day ago
ਪੰਜਾਬ ਅਤੇ ਹਰਿਆਣਾ 'ਚ ਆਉਣ ਵਾਲੇ ਕੁਝ ਘੰਟਿਆ ਦੌਰਾਨ ਮੀਂਹ ਪੈਣ ਦੀ ਸੰਭਾਵਨਾ
. . .  1 day ago
ਭਾਰੀ ਮੀਂਹ ਦੇ ਚੱਲਦਿਆਂ ਮਹਿੰਗਰੋਵਾਲ ਚੋਅ 'ਚ ਆਇਆ ਪਾਣੀ
. . .  1 day ago
ਪਟਿਆਲਾ 'ਚ ਬਰਸਾਤ ਨੇ ਕੀਤਾ ਜਲ ਥਲ, ਕਈ ਮਕਾਨ ਦੀਆਂ ਡਿੱਗੀਆਂ ਛੱਤਾਂ ਅਤੇ ਕੰਧਾਂ
. . .  1 day ago
ਨਸ਼ੇੜੀ ਪਿਤਾ ਨੇ ਪੁੱਤਰ ਦਾ ਕਤਲ ਕਰਨ ਤੋਂ ਬਾਅਦ ਕੀਤੀ ਖ਼ੁਦਕੁਸ਼ੀ
. . .  1 day ago
ਦਰਖ਼ਤ ਟੁੱਟਣ ਨਾਲ ਨਵਾਂਸ਼ਹਿਰ ਦਾ ਟੁੱਟਿਆ ਰਾਹੋਂ ਨਾਲੋਂ ਲਿੰਕ
. . .  about 1 hour ago
ਸੁਖਨਾ ਝੀਲ ਦੇ ਗੇਟ ਖੁੱਲਣ ਕਾਰਨ ਘੱਗਰ ਕਿਨਾਰੇ ਵਸੇ ਪਿੰਡਾਂ ਨੂੰ ਜਾਰੀ ਕੀਤਾ ਗਿਆ ਅਲਰਟ
. . .  about 1 hour ago
ਦਹਾਕਿਆਂ ਬਾਅਦ ਖੋਲ੍ਹੇ ਗਏ ਸੁਖਨਾ ਝੀਲ ਦੇ ਗੇਟ
. . .  about 1 hour ago
ਬਮਿਆਲ 'ਚ ਉਝ ਦਰਿਆ ਦਾ ਪਾਣੀ ਹੋਇਆ ਬੇਕਾਬੂ, ਸੀਮਾ ਸੁਰੱਖਿਆ ਬਲ ਦੀਆਂ ਡੁੱਬੀਆਂ ਪੰਜ ਚੌਕੀਆਂ
. . .  about 1 hour ago
ਭਾਰੀ ਮੀਂਹ ਕਾਰਨ ਸੁਖਨਾ ਝੀਲ 'ਚ ਵਧਿਆ ਪਾਣੀ ਦਾ ਪੱਧਰ, ਖੋਲ੍ਹੇ ਜਾ ਸਕਦੇ ਹਨ ਗੇਟ
. . .  about 1 hour ago
ਭਾਰੀ ਬਰਸਾਤ ਦੇ ਚੱਲਦਿਆਂ ਰਾਵੀ ਦਰਿਆ 'ਚ ਹੜ੍ਹ
. . .  about 1 hour ago
7 ਅਕਤੂਬਰ ਦੀ ਪਟਿਆਲਾ ਰੈਲੀ 'ਚ ਲੋਕਤੰਤਰ ਦੇ ਘਾਣ ਦੀਆਂ ਸਾਜ਼ਿਸ਼ਾਂ ਹੋਵੇਗਾ ਪਰਦਾਫਾਸ਼- ਚੀਮਾ
. . .  about 1 hour ago
ਮੋਹਾਲੀ ਦੇ ਸਾਰੇ ਵਿੱਦਿਅਕ ਅਦਾਰਿਆਂ 'ਚ ਦੋ ਦਿਨਾਂ ਦੀ ਛੁੱਟੀ ਦਾ ਐਲਾਨ
. . .  about 1 hour ago
ਘਰਿੰਡਾ 'ਚ ਆਕਾਸ਼ਵਾਣੀ ਦੇ 20 ਕਿਲੋਵਾਟ ਟਰਾਂਸਮੀਟਰ ਦਾ ਉਦਘਾਟਨ
. . .  8 minutes ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 32 ਜੇਠ ਸੰਮਤ 550
ਿਵਚਾਰ ਪ੍ਰਵਾਹ: ਹਰ ਕੰਮ 'ਤੇ ਫ਼ਤਹਿ ਪਾਉਣ ਲਈ ਇਕਾਗਰਚਿਤ ਹੋਣਾ ਜ਼ਰੂਰੀ ਹੈ। -ਮਾਲ

ਪਟਿਆਲਾ

ਟੀ. ਆਈ. ਸਾਈਕਲ ਫ਼ੈਕਟਰੀ ਦੇ ਮੁਲਾਜ਼ਮ ਆਪਣੀਆਂ ਮੰਗਾਂ 'ਤੇ ਅੜੇ

ਘਨੌਰ, 13 ਜੂਨ (ਬਲਜਿੰਦਰ ਸਿੰਘ ਗਿੱਲ)-ਪਿੰਡ ਸੰਧਾਰਸੀ ਵਿਖੇ ਸਥਿਤ ਟੀ.ਆਈ. ਸਾਈਕਲ ਫ਼ੈਕਟਰੀ ਵਿਚ ਕੰਮ ਕਰਦੇ ਮਜ਼ਦੂਰਾਂ ਵਲੋਂ ਮੰਗਾਂ ਨੂੰ ਲੈ ਕੇ ਕੀਤੇ ਗਏ ਰੋਸ ਪ੍ਰਦਰਸ਼ਨ ਲਗਾਤਾਰ ਦੂਜੇ ਦਿਨ ਵੀ ਜਾਰੀ ਰਿਹਾ | ਸਮੱਸਿਆਵਾਂ ਦੇ ਹੱਲ ਕਰਨ ਲਈ ਲੇਬਰ ਕਮਿਸ਼ਨਰ ਪਟਿਆਲਾ ਨਾਲ ਰੱਖੀ ਗਈ ਮੀਟਿੰਗ ਪੂਰੀ ਤਰ੍ਹਾਂ ਬੇਸਿੱਟਾ ਹੀ ਰਹੀ ਹੈ, ਜਿਸ ਵਿਚ ਮੁਲਾਜ਼ਮਾਂ ਵਲੋਂ ਉਨ੍ਹਾਂ ਨਾਲ ਕੀਤੇ ਜਾਂਦੇ ਭੇਦ-ਭਾਵ ਬੰਦ ਕਰਨ ਦੇ ਨਾਲ-ਨਾਲ ਤਨਖ਼ਾਹਾਂ ਵਿਚ ਵਾਧੇ ਅਤੇ ਪੱਕਾ ਕਰਨ ਦੇ ਐਗਰੀਮੈਂਟ ਦੀ ਮੰਗ ਨੂੰ ਲੈ ਕੇ ਅੜੇ ਰਹਿਣ ਕਾਰਨ ਕੋਈ ਵੀ ਨਤੀਜਾ ਨਹੀਂ ਨਿਕਲ ਸਕਿਆ | ਦੱਸਣਯੋਗ ਹੈ ਕਿ ਮਿਥੇ ਪ੍ਰੋਗਰਾਮ ਅਨੁਸਾਰ ਵਰਕਰਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਸਵੇਰੇ 11 ਵਜੇ ਦੇ ਕਰੀਬ ਆਰੰਭ ਹੋਈ ਬੈਠਕ ਲਗਪਗ 4 ਘੰਟੇ ਲੰਬੀ ਚੱਲੀ ਪਰੰਤੂ ਲੇਬਰ ਕਮਿਸ਼ਨਰ ਅਤੇ ਕੰਪਨੀ ਦੇ ਅਧਿਕਾਰੀ ਵਰਕਰਾਂ ਨੂੰ ਸ਼ਾਂਤ ਕਰਾਉਣ ਵਿੱਚ ਕਾਮਯਾਬ ਨਾ ਹੋ ਸਕੇ | ਪ੍ਰਦਰਸ਼ਨਕਾਰੀਆਂ ਦੀ ਮੰਗ ਤਨਖਾਹਾਂ ਵਿਚ ਵਾਧੇ, ਓਵਰ ਟਾਈਮ ਕੰਮ ਦੇ ਪੈਸੇ ਦਿੱਤੇ ਜਾਣ ਅਤੇ ਫੈਕਟਰੀ 'ਚੋਂ ਕੱਢੇ ਮੁਲਾਜ਼ਮਾਂ ਨੂੰ ਮੁੜ ਨਿਯੁਕਤ ਕੀਤੇ ਜਾਣ ਦੀ ਮੰਗ 'ਤੇ ਵਿਚਾਰ ਲਈ ਲੇਬਰ ਅਸਿਸਟੈਂਟ ਕਮਿਸ਼ਨਰ ਪਟਿਆਲਾ ਜਤਿੰਦਰਪਾਲ ਸਿੰਘ, ਲੇਬਰ ਇੰਸਪੈਕਟਰ ਗੁਰਪ੍ਰੀਤ ਸਿੰਘ ਅਤੇ ਅਨੁਸ਼ਾਸਨ ਬਹਾਲੀ ਲਈ ਇੰਸਪੈਕਟਰ ਰਘਬੀਰ ਸਿੰਘ, ਏ.ਐੱਸ.ਆਈ .ਬਲਵੀਰ ਸਿੰਘ ਸਮੇਤ ਪੁਲਿਸ ਪਾਰਟੀ ਹਾਜ਼ਰ ਰਹੇ | ਪ੍ਰੰਤੂ ਬੇਸਿੱਟਾ ਰਹੀ ਲੰਬੀ ਚੱਲੀ ਬੈਠਕ ਤੋਂ ਬਾਹਰ ਆਏ ਆਗੂ ਦਵਿੰਦਰ ਸਿੰਘ ਸਲੇਮਪੁਰ, ਸਤਵੀਰ ਸਿੰਘ ਘਨੌਰ, ਰਵੀ ਕੁਮਾਰ ਨਾਭਾ, ਪ੍ਰਵੀਨ ਕੁਮਾਰ ਹਰਿਆਣਾ, ਸਤਨਾਮ ਸਿੰਘ ਹਰਪਾਲਪੁਰ ਆਦਿ ਨੇ ਦੱਸਿਆ ਕਿ ਵਰਕਰਾਂ ਦੀਆਂ ਕਿਸੇ ਵੀ ਮੰਗਾਂ 'ਤੇ ਕੰਪਨੀ ਅਤੇ ਸਬੰਧਿਤ ਅਧਿਕਾਰੀ ਸਹਿਮਤ ਨਹੀਂ ਹਨ | ਆਗੂਆਂ ਨੇ ਦੋਸ਼ ਲਗਾਇਆ ਕਿ ਫ਼ੈਕਟਰੀ ਵਲੋਂ ਵਧੀਆ ਪ੍ਰਾਫਿਟ 'ਤੇ ਸ਼ਾਨਦਾਰ ਪਾਰਟੀ ਕੀਤੀ ਗਈ ਹੈ, ਪ੍ਰੰਤੂ ਕੰਪਨੀ ਵਿਚ ਲਗਾਤਾਰ ਮਿਹਨਤ ਵਿਚ ਜੁਟੇ ਮੁਲਾਜ਼ਮਾਂ ਨੂੰ ਕੌਡੀ ਵੀ ਨਹੀਂ ਦਿੱਤੀ ਗਈ | ਇਸ ਮੌਕੇ ਲਖਵਿੰਦਰ ਸਿੰਘ ਲੋਹਸਿੰਬਲੀ, ਗੁਰਸੇਵਕ ਸਿੰਘ ਨਾਭਾ, ਅਮਨ ਸ਼ਰਮਾ ਹਿਮਾਚਲ, ਰਵੀ ਖਾਨ, ਦੀਪਕ ਸਰਾਲਾ, ਰਾਜਿੰਦਰ ਰਾਜਪੁਰਾ, ਯਾਸੀਨ ਖ਼ਾਨ, ਚਮਨ ਕੁਮਾਰ, ਆਸ਼ੀਸ਼ ਰਾਜਪੁਰਾ, ਨਰਿੰਦਰ ਸਿੰਘ ਆਦਿ ਨੇ ਜਾਣਕਾਰੀ ਦਿੱਤੀ ਕਿ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦਾ ਡਾਕਟਰੀ ਸਹਾਇਤਾ ਕੰਪਨੀ ਵਲੋਂ ਨਹੀਂ ਦਿੱਤੀ ਜਾਂਦੀ ਜਦੋਂ ਕਿ ਨਿਯੁਕਤੀ ਵੇਲੇ 1200 ਰੁਪਏ ਪ੍ਰਤੀ ਸਾਲ ਵਾਧੇ ਦਾ ਵਾਅਦਾ ਕੀਤਾ ਗਿਆ ਸੀ, ਜੋ ਨਹੀਂ ਨਿਭਾਇਆ ਜਾ ਰਿਹਾ ਅਤੇ ਇਸ ਦੇ ਨਾਲ ਹੀ ਟਰੇਨਿੰਗ 'ਤੇ ਕੰਮ ਕਰ ਰਹੇ ਮੁਲਾਜ਼ਮਾਂ ਨੂੰ ਤਿੰਨ ਸਾਲ ਬਾਅਦ ਪੱਕੇ ਕੀਤੇ ਜਾਣ ਦਾ ਐਗਰੀਮੈਂਟ ਵੀ ਸਾਈਨ ਨਹੀਂ ਕੀਤਾ ਗਿਆ | ਇਸ ਦੇ ਨਾਲ ਹੀ ਵਰਕਰਾਂ ਨੇ ਕੰਪਨੀ ਵਿਚ ਅਲਾਟ ਕੀਤੇ ਗਏ ਲੱਖਾਂ ਦੇ ਸੁਰੱਖਿਆ ਨਾ ਹੋਣ ਦੀ ਗੱਲ ਕਰਦਿਆਂ ਚੋਰੀ ਹੁੰਦੇ ਸਾਮਾਨ ਦੀ ਗਿਣਤੀ ਕਰਵਾਈ ਅਤੇ ਸੀ.ਸੀ.ਟੀ.ਵੀ. ਕੈਮਰੇ ਲਗਾਏ ਜਾਣ ਦੀ ਗੱਲ ਰੱਖੀ | ਭਾਵੇਂ ਕਿ ਬੈਠਕ ਬੰਦ ਕਮਰਾ ਏਅਰ ਕੰਡੀਸ਼ਨ ਰੂਮ ਵਿਚ ਹੋਈ ਪ੍ਰੰਤੂ ਗਰਮ ਰੁੱਤ ਵਿਚ ਸਿਖਰ ਦੁਪਹਿਰੇ ਵੀ ਖੁੱਲ੍ਹੇ ਅਸਮਾਨ ਥੱਲੇ ਬੈਠੇ ਪ੍ਰਦਰਸ਼ਨ ਕਰ ਰਹੀਆਂ ਨੇ ਕੰਪਨੀ ਦੇ ਤਾਨਾਸ਼ਾਹੀ ਰਵੱਈਏ ਿਖ਼ਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ | ਇਸ ਮੌਕੇ ਵਰਕਰਾਂ ਨੂੰ ਧਰਨੇ 'ਤੇ ਆਮ ਆਦਮੀ ਪਾਰਟੀ ਵਲੋਂ ਗੁਰਦਾਨ ਸਿੰਘ ਮਹਿਦੂਦਾ ਜਰਨੈਲ ਸਿੰਘ ਜੈਲੀ ਵੀ ਮਿਲ ਪਹੁੰਚੇ ਅਤੇ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ, ਜਿਸ ਉਪਰੰਤ ਵਰਕਰਾਂ ਵਲੋਂ ਜ਼ੋਰਦਾਰ ਢੰਗ ਨਾਲ ਰੋਸ ਪ੍ਰਦਰਸ਼ਨ ਜਾਰੀ ਰੱਖਣ ਦਾ ਐਲਾਨ ਕਰਦੇ ਹੋਏ ਪਰਿਵਾਰਾਂ ਸਮੇਤ 14 ਜੂਨ ਤੋਂ ਧਰਨੇ 'ਤੇ ਬੈਠਣ ਦਾ ਐਲਾਨ ਕਰ ਦਿੱਤਾ¢ ਇਸ ਸਬੰਧ ਵਿਚ ਜਦੋਂ ਲੇਬਰ ਅਸਿਸਟੈਂਟ ਕਮਿਸ਼ਨਰ ਜਤਿੰਦਰ ਪਾਲ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਨੇ ਕਿਹਾ ਕਿ ਉਕਤ ਮਾਮਲੇ ਵਿਚ ਕੋਈ ਵੀ ਲਿਖਤੀ ਮੰਗ ਪੱਤਰ ਸਾਈਨ ਕੀਤਾ ਹੋਇਆ ਪ੍ਰਾਪਤ ਨਹੀਂ ਹੋਇਆ ਹੈ ਪ੍ਰੰਤੂ ਜੁਬਾਨੀ ਹੋਈ ਗੱਲਬਾਤ ਦੇ ਆਧਾਰ 'ਤੇ ਵਰਕਰਾਂ ਅਤੇ ਪ੍ਰਬੰਧਕੀ ਕਮੇਟੀ ਦੀ ਆਹਮਣੇ-ਸਾਹਮਣੇ ਚਰਚਾ ਵਿਚਾਰ ਚਰਚਾ ਕਰਵਾ ਦਿੱਤੀ ਗਈ ਹੈ | ਜਿਸ ਵਿੱਚ ਕੰਪਨੀ ਵਲੋਂ ਉੱਚ ਅਧਿਕਾਰੀਆਂ ਨਾਲ ਗੱਲਬਾਤ ਕੀਤੇ ਜਾਣ ਦਾ ਭਰੋਸਾ ਦਿੱਤਾ ਗਿਆ ਹੈ | ਹਾਲਾਂਕਿ ਸਹਾਇਕ ਕਮਿਸ਼ਨਰ ਨੇ ਕਿਸੇ ਵੀ ਮੰਗ ਨੂੰ ਫ਼ਿਲਹਾਲ ਮੰਨੇ ਜਾਣ ਤੋਂ ਇਨਕਾਰ ਕਰਦੇ ਹੋਏ ਲਿਖਤੀ ਮੰਗ ਪੱਤਰ ਮਿਲਣ 'ਤੇ ਹੀ ਵਿਚਾਰ ਵਟਾਂਦਰਾ ਕੀਤੇ ਜਾਣ ਦੀ ਗੱਲ ਆਖੀ ਹੈ, ਜਿਸ ਦੇ ਤੁਰੰਤ ਬਾਅਦ ਹੀ ਵਰਕਰਾਂ ਵਲੋਂ ਨਾਮਜ਼ਦ ਕੀਤੇ ਗਏ ਪੰਜ ਮੈਂਬਰੀ ਵਫ਼ਦ ਵਲੋਂ ਸਹਾਇਕ ਕਮਿਸ਼ਨਰ ਅਤੇ ਸਬੰਧਿਤ ਕੰਪਨੀ ਅਧਿਕਾਰੀਆਂ ਨੂੰ ਲਿਖਤੀ ਮੰਗ ਪੱਤਰ ਸਾਇਨਾ ਨਾਲ ਸੌਾਪ ਦਿੱਤਾ ਹੈ ¢

ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਫ਼ਲਾਂ ਅਤੇ ਸਬਜ਼ੀਆਂ ਦੀਆਂ ਦੁਕਾਨਾਂ ਤੇ ਰੇਹੜੀਆਂ ਦਾ ਨਿਰੀਖਣ

ਪਟਿਆਲਾ, 13 ਜੂਨ (ਮਨਦੀਪ ਸਿੰਘ ਖਰੋੜ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਦੇ ਲੋਕਾਂ ਦੀ ਚੰਗੀ ਸਿਹਤ ਦੇ ਮੱਦੇਨਜ਼ਰ ਅਰੰਭੇ ਮਿਸ਼ਨ ਤੰਦਰੁਸਤ ਪੰਜਾਬ ਦੇ ਮੱਦੇਨਜ਼ਰ ਪਟਿਆਲਾ ਸ਼ਹਿਰ ਅਤੇ ਨਾਲ ਲੱਗਦੇ ਇਲਾਕਿਆਂ ਸਮੇਤ ਜ਼ਿਲ੍ਹੇ ਭਰ ਵਿਖੇ ਐਸ.ਡੀ.ਐਮ. ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ 1.93 ਲੱਖ ਠੱਗੇ

ਪਟਿਆਲਾ, 13 ਜੂਨ (ਆਤਿਸ਼, ਮਨਦੀਪ)-ਵਿਦੇਸ਼ ਭੇਜਣ ਦੇ ਨਾਂਅ 'ਤੇ ਧੋਖਾਧੜੀ ਕਰਨ ਦੇ ਮਾਮਲੇ ਸਬੰਧੀ ਕਾਰਵਾਈ ਕਰਦੇ ਹੋਏ ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਅਰਵਿੰਦਰ ਅਹਸਿਤ ਵਾਸੀ ਫ਼ੌਰਨ ਹੋਰੀਜਨ ਓਵਰਸੀਜ਼ ਕੰਸਲਟੈਂਟਸ ਦੇ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਇਹ ਮਾਮਲਾ ...

ਪੂਰੀ ਖ਼ਬਰ »

ਐੱਸ. ਡੀ. ਐੱਮ. ਨੇ ਕੇਲੇ ਪਕਾਉਣ ਵਾਲੀ ਵਿਧੀ ਦੀ ਅਚਾਨਕ ਜਾਂਚ ਕੀਤੀ

ਸ਼ੁਤਰਾਣਾ/ਅਰਨੋਂ, 13 ਜੂਨ (ਬਲਦੇਵ ਸਿੰਘ ਮਹਿਰੋਕ/ਦਰਸ਼ਨ ਪਰਮਾਰ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸ਼ੁਰੂ ਕੀਤੀ ਹੋਈ 'ਤੰਦਰੁਸਤ ਪੰਜਾਬ' ਮੁਹਿੰਮ ਤਹਿਤ ਸੂਬੇ ਦੇ ਲੋਕਾਂ ਨੂੰ ਚੰਗੀ ਸਿਹਤ ਤੇ ਸਾਫ਼-ਸੁਥਰਾ ਵਾਤਾਵਰਨ ਮੁਹੱਈਆ ਕਰਵਾਉਣ ਦੇ ਮਕਸਦ ਨਾਲ ...

ਪੂਰੀ ਖ਼ਬਰ »

ਆਲ ਇੰਡੀਆ ਪਿੰਗਲਾ ਆਸ਼ਰਮ 'ਚ ਗੁਰਮਤਿ ਅਕੈਡਮੀ ਵਿਦਿਆਰਥੀਆਂ ਨੂੰ ਦਿੱਤੀ ਸਕਾਲਰਸ਼ਿਪ

ਪਟਿਆਲਾ, 13 ਜੂਨ (ਗੁਰਪ੍ਰੀਤ ਸਿੰਘ ਚੱਠਾ)-ਸਨੌਰ ਰੋਡ 'ਤੇ ਸਥਿਤ ਆਲ ਇੰਡੀਆ ਪਿੰਗਲਾ ਆਸ਼ਰਮ ਜੋ ਕਿ ਕਈ ਸਾਲਾਂ ਤੋਂ ਮੰਦਬੁੱਧੀ ਤੇ ਬੇਸਹਾਰਾ ਲੋਕਾਂ ਦੀ ਦੇਖਭਾਲ ਕਰ ਰਿਹਾ ਹੈ ਉੱਥੇ ਸਮਾਜ ਸੇਵਾ ਵਿਚ ਵੱਧ ਚੜਕੇ ਆਪਣਾ ਯੋਗਦਾਨ ਦੇ ਰਿਹਾ ਹੈ | ਇਸ ਆਸ਼ਰਮ ਵਿਚ ਲਗਪਗ 230 ਦੇ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਅੰਡਰ ਗ੍ਰੈਜੂਏਟ ਕੋਰਸਾਂ ਦੀ ਇੰਟਰਵਿਊ ਅੱਜ ਤੋਂ

ਪਟਿਆਲਾ, 13 ਜੂਨ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਯੂਨੀਵਰਸਿਟੀ ਕੈਂਪਸ ਵਿਖੇ ਅੰਡਰ ਗ੍ਰੈਜੂਏਟ ਕੋਰਸਾਂ ਜਿਨ੍ਹਾਂ ਦੇ ਦਾਖ਼ਲੇ ਬਿਨਾਂ ਐਾਟਰੈਂਸ ਟੈੱਸਟ ਹੋ ਰਹੇ ਹਨ ਦੀ ਇੰਟਰਵਿਊ 14 ਅਤੇ 15 ਜੂਨ 2018 ਨੂੰ ਕੀਤੀ ਜਾ ਰਹੀ ਹੈ | ਇਨ੍ਹਾਂ ...

ਪੂਰੀ ਖ਼ਬਰ »

ਵਿਅਕਤੀ ਨੇ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ

ਪਟਿਆਲਾ, 13 ਜੂਨ (ਆਤਿਸ਼, ਮਨਦੀਪ)-ਸਥਾਨਕ ਭਾਦਸੋਂ ਰੋਡ ਪਟਿਆਲਾ 'ਤੇ ਸਥਿਤ ਨਾਰਥ ਐਵੀਨਿਊ ਵਿਖੇ ਰਹਿਣ ਵਾਲੇ ਸਾਬਕਾ ਅਕਾਲੀ ਮੰਤਰੀ ਦੇ ਪੀ.ਏ. ਸਵ. ਹਰਚੰਦ ਸਿੰਘ ਦਿਲਬਰ ਦੇ ਪੁੱਤਰ 59 ਸਾਲਾ ਗੁਰਦਰਸ਼ਨ ਸਿੰਘ ਵਲੋਂ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕੀਤੇ ਜਾਣ ਦੀ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਵਲੋਂ ਸ਼ਹਿਰ 'ਚ ਰੋਸ ਮਾਰਚ ਅਤੇ ਨਾਅਰੇਬਾਜ਼ੀ

ਪਾਤੜਾਂ, 13 ਜੂਨ (ਜਗਦੀਸ਼ ਸਿੰਘ ਕੰਬੋਜ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਅਗਵਾਈ 'ਚ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਤਿੰਨ ਦਿਨਾਂ ਤੋਂ ਧਰਨਾ ਦੇ ਕਿਸਾਨਾਂ ਨੇ ਸ਼ਹਿਰ ਵਿਚ ਰੋਸ ਮਾਰਚ ਕੀਤਾ | ਕਿਸਾਨ ਯੂਨੀਅਨ ਦੇ ਪਟਿਆਲਾ ਕਮੇਟੀ ਦੇ ਆਗੂ ਜਸਵਿੰਦਰ ...

ਪੂਰੀ ਖ਼ਬਰ »

ਪਰਾਲੀ ਦੇ ਬਕਾਏ ਨੂੰ ਲੈ ਕੇ ਕਿਸਾਨ ਵਫ਼ਦ ਪੰਜਾਬ ਬਾਇਓਮਾਸ ਪਾਵਰ ਲਿਮਟਿਡ ਦੇ ਅਧਿਕਾਰੀਆਂ ਨੂੰ ਮਿਲਿਆ

ਘਨੌਰ, 13 ਜੂਨ (ਬਲਜਿੰਦਰ ਸਿੰਘ ਗਿੱਲ)-ਪਰਾਲੀ ਦੇ ਬਕਾਏ ਨੂੰ ਲੈ ਕੇ ਕਿਸਾਨ ਬੇਲਰ ਬਾਇਓਮਾਸ ਸੰਘਰਸ਼ ਕਮੇਟੀ ਬਘੌਰਾ (ਘਨੌਰ) ਲਖਵਿੰਦਰ ਸਿੰਘ, ਮਲਵਿੰਦਰ ਸਿੰਘ ਮਾਲੇਵਾਲ (ਨਾਭਾ) ਕਿਸਾਨ ਆਗੂ ਹਰਿੰਦਰ ਸਿੰਘ ਲਾਖਾ, ਰਘਵੀਰ ਸਿੰਘ ਮੰਡੋਲੀ, ਸੁਖਚੈਨ ਸਿੰਘ ਮਘਰ, ਗੁਰਮੀਤ ...

ਪੂਰੀ ਖ਼ਬਰ »

ਸ਼ਹੀਦੀ ਪੁਰਬ ਨੂੰ ਸਮਰਪਿਤ ਨਗਰ ਕੀਰਤਨ 16 ਨੂੰ

ਨਾਭਾ, 13 ਜੂਨ (ਕਰਮਜੀਤ ਸਿੰਘ)-ਸ਼ਹੀਦਾਂ ਦੇ ਸਰਤਾਜ ਪੰਜਵੇਂ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮਨਾਉਣ ਸਬੰਧੀ ਇਲਾਕੇ ਦੇ ਵੱਖ-ਵੱਖ ਗੁਰੂ ਘਰਾਂ ਵਿਚ ਤਿਆਰੀਆਂ ਸ਼ੁਰੂ ਹੋ ਗਈਆਂ ਹਨ | ਇਸ ਪੁਰਬ ਸਬੰਧੀ ਗੁਰਦੁਆਰਾ ਮੁਹੱਲਾ ਕਰਤਾਰਪੁਰਾ, ਗੁਰਦੁਆਰਾ ...

ਪੂਰੀ ਖ਼ਬਰ »

ਗੈਰ ਕਾਨੂੰਨੀ ਕੰਮਾਂ ਅਤੇ ਨਸ਼ਾ ਤਸਕਰਾਂ ਵਿਰੁੱਧ ਮੁਹਿੰਮ 'ਚ ਲੋਕ ਸਾਥ ਦੇਣ-ਚੰਦ ਸਿੰਘ, ਘੁੰਮਣ

ਨਾਭਾ, 13 ਜੂਨ (ਅਮਨਦੀਪ ਸਿੰਘ ਲਵਲੀ)-ਵਪਾਰ ਸੈੱਲ ਕਾਂਗਰਸ ਦੇ ਸੂਬਾ ਪ੍ਰਧਾਨ ਹਰੀ ਕਿ੍ਸ਼ਨ ਸੇਠ ਸਾਬਕਾ ਪ੍ਰਧਾਨ ਨਗਰ ਕੌਾਸਲ ਦੀ ਅਗਵਾਈ ਵਿਚ ਪੁਰਾਣੀ ਸਬਜ਼ੀ ਮੰਡੀ ਨਾਭਾ ਵਿਖੇ ਦੁਕਾਨਦਾਰ ਅਤੇ ਵਪਾਰੀਆਂ ਦੀ ਬੈਠਕ ਚੰਦ ਸਿੰਘ ਡੀ.ਐਸ.ਪੀ. ਅਤੇ ਸੁਖਰਾਜ ਸਿੰਘ ਘੁੰਮਣ ...

ਪੂਰੀ ਖ਼ਬਰ »

ਪਿੰਡ ਮਸਿੰਗਣ ਵਿਖੇ ਕਬੱਡੀ ਤੇ ਕੁਸ਼ਤੀ ਦੰਗਲ ਕਰਵਾਇਆ

ਦੇਵੀਗੜ੍ਹ, 13 ਜੂਨ (ਰਾਜਿੰਦਰ ਸਿੰਘ ਮੌਜੀ, ਮੁਖਤਿਆਰ ਸਿੰਘ ਨੋਗਾਵਾਂ)-ਪਿੰਡ ਮਸਿੰਗਣ ਵਿਖੇ ਪੀਰ ਬਾਬਾ ਜੋਗੀ ਸ਼ਾਹ ਦੇ ਸਲਾਨਾ ਮੇਲੇ 'ਤੇ ਸਮੂਹ ਨਗਰ ਨਿਵਾਸੀਆਂ ਵਲੋਂ ਇਲਾਕੇ ਦੇ ਸਹਿਯੋਗ ਨਾਲ 18ਵਾਂ ਕਬੱਡੀ ਟੂਰਨਾਮੈਂਟ ਕਮੇਟੀ ਦੇ ਪ੍ਰਧਾਨ ਗੁਰਨਾਮ ਸਿੰਘ ਦੀ ...

ਪੂਰੀ ਖ਼ਬਰ »

ਏਟਕ ਦੀ ਸੂਬਾ ਪੱਧਰੀ ਜਨਰਲ ਬਾਡੀ ਮੀਟਿੰਗ

ਪਟਿਆਲਾ, 13 ਮਈ (ਗੁਰਪ੍ਰੀਤ ਸਿੰਘ ਚੱਠਾ)-ਪੀ.ਆਰ.ਟੀ.ਸੀ. ਰਿਟਾਇਰਡ ਵਰਕਰਜ਼ ਭਾਈਚਾਰਾ ਯੂਨੀਅਨ ਏਟਕ ਪਟਿਆਲਾ ਦੀ ਸੂਬਾ ਪੱਧਰੀ ਜਨਰਲ ਬਾਡੀ ਮੀਟਿੰਗ ਪਟਿਆਲਾ ਡਿਪੂ ਦੇ ਗੇਟ 'ਤੇ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕਾਮਰੇਡ ਨਿਰਮਲ ਸਿੰਘ ਧਾਲੀਵਾਲ ਸਰਪ੍ਰਸਤ ...

ਪੂਰੀ ਖ਼ਬਰ »

ਚੋਈ ਅਤੇ ਨਾਲਿਆਂ ਦੀ ਸਫ਼ਾਈ ਨਾ ਹੋਣ ਕਾਰਨ ਸ਼ਹਿਰ ਵਿਚ ਬਣ ਸਕਦੀ ਹੈ ਹੜ੍ਹਾਂ ਵਰਗੀ ਸਥਿਤੀ

ਬਨੂੜ, 13 ਜੂਨ (ਭੁਪਿੰਦਰ ਸਿੰਘ)-ਪਿਛਲੇ ਦਿਨੀਂ ਹੋਈ ਭਰਵੀਂ ਬਰਸਾਤ ਕਾਰਨ ਬਨੂੜ ਸ਼ਹਿਰ ਪਾਣੀ ਨਾਲ ਜਲਥਲ ਹੋ ਗਿਆ ਸੀ ਤੇ ਸ਼ਹਿਰ ਵਾਸੀਆਂ ਨੂੰ ਨੈਸ਼ਨਲ ਹਾਈਵੇ 'ਤੇ ਆਉਣਾ ਹੀ ਔਖਾ ਹੋ ਗਿਆ ਸੀ | ਬਰਸਾਤ ਹੋਈ ਨੂੰ ਇਕ ਹਫ਼ਤਾ ਬੀਤ ਜਾਣ ਦੇ ਬਾਵਜੂਦ ਵੀ ਨਗਰ ਕੌਾਸਲ ਬਨੂੜ ...

ਪੂਰੀ ਖ਼ਬਰ »

ਭਾਸ਼ਾ ਵਿਭਾਗ ਵਲੋਂ ਉਰਦੂ ਆਮੋਜ਼ ਦੀਆਂ ਕਲਾਸਾਂ 2 ਜੁਲਾਈ ਤੋਂ ਸ਼ੁਰੂ

ਪਟਿਆਲਾ, 13 ਜੂਨ (ਗੁਰਵਿੰਦਰ ਸਿੰਘ ਔਲਖ)-ਭਾਸ਼ਾ ਵਿਭਾਗ, ਪੰਜਾਬ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਉਰਦੂ ਆਮੋਜ਼ ਕਲਾਸ ਨੂੰ ਸ਼ੁਰੂ ਕੀਤੀ ਜਾ ਰਹੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਭਾਸ਼ਾ ਅਫਸਰ ਚੰਦਨਦੀਪ ਕੌਰ ਨੇ ਦੱਸਿਆ ਕਿ ਇਹ ਕਲਾਸ ਬਿਲਕੁਲ ...

ਪੂਰੀ ਖ਼ਬਰ »

ਪਿੰਡ ਲੋਹਸਿੰਬਲੀ ਵਿਖੇ ਪੁਲਿਸ ਪਬਲਿਕ ਬੈਠਕ ਹੋਈ

ਘਨੌਰ, 13 ਜੂਨ (ਬਲਜਿੰਦਰ ਸਿੰਘ ਗਿੱਲ)-ਸਥਾਨਕ ਹਲਕੇ ਦੇ ਪਿੰਡ ਲੋਹਸਿੰਬਲੀ ਜੋ ਪੰਜਾਬ-ਹਰਿਆਣਾ ਸਰਹੱਦ ਦੇ ਨੇੜੇ ਸਥਿਤ ਹੈ ਵਿਖੇ ਪੁਲਿਸ-ਪਬਲਿਕ ਮੀਟਿੰਗ ਕਰਵਾਈ ਗਈ | ਜਿਸ ਵਿਚ ਥਾਣਾ ਘਨੌਰ ਦੇ ਇੰਸਪੈਕਟਰ ਰਘਵੀਰ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਅਤੇ ...

ਪੂਰੀ ਖ਼ਬਰ »

ਮਿੳਾੂਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਅੱਜ ਤੇ ਕੱਲ੍ਹ ਕਰੇਗੀ ਅਰਥੀ ਫ਼ੂਕ ਮੁਜ਼ਾਹਰੇ

ਰਾਜਪੁਰਾ, 13 ਜੂਨ (ਜੀ.ਪੀ. ਸਿੰਘ)-ਡਾ. ਅੰਬੇਡਕਰ ਵਾਲਮੀਕੀ ਨੌਜਵਾਨ ਸਭਾ ਦੇ ਕੌਮੀ ਪ੍ਰਧਾਨ ਅਤੇ ਜ਼ਿਲ੍ਹਾ ਪ੍ਰਧਾਨ ਮਿਉਂਸਿਪਲ ਸਫ਼ਾਈ ਮਜ਼ਦੂਰ ਕਾਂਗਰਸ ਹੰਸ ਰਾਜ ਬਨਵਾੜੀ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸਮੇਂ ਸਿਰ ਤਨਖ਼ਾਹਾਂ ਨਾ ਮਿਲਣ, ਠੇਕੇਦਾਰੀ ਪ੍ਰਥਾ ...

ਪੂਰੀ ਖ਼ਬਰ »

ਗਗਨਦੀਪ ਤੇ ਮਿਲਟੀ ਨੇ ਕੌਮੀ ਯੂਥ ਕਾਂਗਰਸ ਲੀਡਰਸ਼ਿਪ ਨਾਲ ਕੀਤੀ ਮੁਲਾਕਾਤ

ਘਨੌਰ, 13 ਜੂਨ (ਬਲਜਿੰਦਰ ਸਿੰਘ ਗਿੱਲ)-ਹਲਕਾ ਘਨੌਰ ਤੋਂ ਯੂਥ ਕਾਂਗਰਸ ਦੇ ਪ੍ਰਧਾਨ ਗਗਨਦੀਪ ਸਿੰਘ ਜਲਾਲਪੁਰ ਅਤੇ ਰਾਜਪੁਰਾ ਤੋਂ ਯੂਥ ਕਾਂਗਰਸ ਦੇ ਪ੍ਰਧਾਨ ਨਿਰਭੈ ਸਿੰਘ ਮਿਲਟੀ ਕੰਬੋਜ ਵਲੋਂ ਅੱਜ ਯੂਥ ਕਾਂਗਰਸ ਦੀ ਕੌਮੀ ਲੀਡਰਸ਼ਿਪ ਨਾਲ ਮੁਲਾਕਾਤ ਕੀਤੀ ਗਈ | ਇਸ ...

ਪੂਰੀ ਖ਼ਬਰ »

20 ਸਾਲਾਂ ਤੋਂ ਖਿਡਾਰੀਆਂ ਦੀ ਸੇਵਾ ਕਰ ਰਹੇ ਹਾਂ-ਡਾ. ਬਿੱਟੂ

ਸ਼ਹੀਦ ਊਧਮ ਸਿੰਘ ਕਲੱਬ ਦੇ ਬਾਨੀ ਪ੍ਰਧਾਨ ਡਾ. ਗੁਰਮੀਤ ਸਿੰਘ ਬਿੱਟੂ ਦਾ ਕਹਿਣਾ ਹੈ ਕਿ ਅਸੀਂ ਤਾਂ ਬਹੁਤ ਮਸ਼ੱਕਤ ਕਰਕੇ ਭੁੱਨਰਹੇੜੀ ਵਿਚ ਖੇਡ ਸਟੇਡੀਅਮ ਤਿਆਰ ਕੀਤਾ ਅਤੇ ਵੀਹ ਸਾਲਾਂ ਤੋਂ ਖਿਡਾਰੀਆਂ ਦੀ ਸੇਵਾ ਕਰ ਰਹੇ ਹਾਂ ਪਰ ਸਾਨੂੰ ਖੇਡ ਵਿਭਾਗ ਨੇ ਕੋਚ ਅਤੇ ...

ਪੂਰੀ ਖ਼ਬਰ »

ਪੇਂਡੂ ਖਿਡਾਰੀਆਂ ਲਈ ਵੱਡੀ ਸਮੱਸਿਆ ਬਣੀ ਖੇਡ ਮੈਦਾਨਾਂ ਦੀ ਘਾਟ

• ਧਨਵੰਤ ਸਿੰਘ ਹੁਸੈਨਪੁਰ ਭੁੱਨਰਹੇੜੀ, 13 ਜੂਨ-ਖੇਡਾਂ ਵੱਲ ਰੁਚੀ ਰੱਖਣ ਵਾਲੇ ਖਿਡਾਰੀਆਂ ਲਈ ਖੇਡ ਮੈਦਾਨ ਨਾ ਹੋਣਾ ਇਕ ਵੱਡੀ ਸਮੱਸਿਆ ਹੈ | ਪੇਂਡੂ ਖੇਤਰ ਦੇ ਨੌਜਵਾਨ ਬੱਚਿਆਂ ਅੰਦਰ ਇਕ ਚੰਗੇ ਸਫਲ ਖਿਡਾਰੀ ਬਣਨ ਦੀ ਰੁਚੀ ਹੈ ਪਰ ਪਿੰਡਾਂ ਅੰਦਰ ਖੇਡ ਮੈਦਾਨ ਨਾ ਹੋਣ ...

ਪੂਰੀ ਖ਼ਬਰ »

ਸਿਰ ਚੜ੍ਹੇ ਕਰਜ਼ੇ ਦੀ ਪੰਡ ਲਾਹੁਣ ਲਈ ਬਜ਼ੁਰਗ ਨੇ ਗੁਰਦਾ ਵੇਚਣ 'ਤੇ ਲਾਇਆ

ਸਮਾਣਾ, 13 ਜੂਨ (ਸਾਹਿਬ ਸਿੰਘ)- ਬਲਾਕ ਸਮਾਣਾ ਦੇ ਪਿੰਡ ਅਚਰਾਲ ਖ਼ੁਰਦ ਦਾ 71 ਸਾਲਾ ਬਜ਼ੁਰਗ ਆਪਣੇ ਸਿਰ ਚੜ੍ਹੇ 7 ਲੱਖ ਦੇ ਕਰਜ਼ੇ ਦੀ ਪੰਡ ਲਾਹੁਣ ਲਈ ਆਪਣਾ ਗੁਰਦਾ ਵੇਚ ਰਿਹਾ ਹੈ | ਦਰਬਾਰਾ ਸਿੰਘ ਪੁੱਤਰ ਬਚਨ ਸਿੰਘ ਦਾ ਮੰਨਣਾ ਹੈ ਕਿ ਗੁਰਦਾ ਵੇਚ ਕੇ ਉਸ ਦਾ ਕਰਜ਼ਾ ਘੱਟ ਹੋ ...

ਪੂਰੀ ਖ਼ਬਰ »

ਗਰਮੀ ਦੀਆਂ ਛੁੱਟੀਆਂ 'ਚ ਢਿੱਲੋਂ ਫ਼ਨ ਵਰਲਡ ਵਾਟਰ ਪਾਰਕ ਬੈਸਟ ਆਪਸ਼ਨ ਵਜੋਂ ਉੱਭਰਿਆ

ਪਟਿਆਲਾ, 13 ਜੂਨ (ਅਮਰਬੀਰ ਸਿੰਘ ਆਹਲੂਵਾਲੀਆ)-ਨਾਰਥ ਇੰਡੀਆ ਦੇ ਵੱਡੇ ਤੇ ਹਰ ਸਹੂਲਤ ਨਾਲ ਲੈਸ ਢਿੱਲੋਂ ਫ਼ਨ ਵਲਡ ਵਾਟਰ ਪਾਰਕ ਦੇਵੀਗੜ੍ਹ ਰੋਡ ਕੈਂਚੀਆਂ ਹਰ ਉਮਰ ਦੇ ਵਿਅਕਤੀ ਲਈ ਛੁੱਟੀਆਂ 'ਚ ਪਸੰਦੀਦਾ ਜਗ੍ਹਾਂ ਵਜੋਂ ਉਭਰਿਆ ਹੈ | ਸੀਨੀਅਰ ਸਿਟੀਜ਼ਨ, ਸੈਨਿਕਾਂ ਤੇ ...

ਪੂਰੀ ਖ਼ਬਰ »

ਪੁਲਿਸ ਵਲੋਂ ਨਜਾਇਜ਼ ਸ਼ਰਾਬ ਸਮੇਤ 2 ਕਾਬੂ

ਸ਼ੁਤਰਾਣਾ, 13 ਜੂਨ (ਬਲਦੇਵ ਸਿੰਘ ਮਹਿਰੋਕ)-ਹਲਕਾ ਸ਼ੁਤਰਾਣਾ ਵਿਖੇ ਹਰਿਆਣਾ ਰਾਜ ਤੋਂ ਹੁੰਦੀ ਸ਼ਰਾਬ ਤਸਕਰੀ ਨੂੰ ਰੋਕਣ ਲਈ ਸਥਾਨਕ ਪੁਲਿਸ ਵਲੋਂ ਤਸਕਰਾਂ ਦੇ ਿਖ਼ਲਾਫ਼ ਸ਼ੁਰੂ ਕੀਤੀ ਹੋਈ ਮੁਹਿੰਮ ਤਹਿਤ 2 ਵਿਅਕਤੀਆਂ ਨੂੰ ਹਰਿਆਣਾ ਮਾਰਕਾ ਸ਼ਰਾਬ ਸਮੇਤ ਕਾਬੂ ...

ਪੂਰੀ ਖ਼ਬਰ »

ਪੰਚਾਇਤੀ ਜ਼ਮੀਨ 'ਤੇ ਨਜਾਇਜ਼ ਕਬਜ਼ਾ ਹਟਾਉਣ ਲਈ ਡੀ. ਡੀ. ਪੀ. ਓ. ਨੂੰ ਲਿਖਿਆ ਪੱਤਰ

ਭੁੱਨਰਹੇੜੀ, 13 ਜੂਨ (ਧਨਵੰਤ ਸਿੰਘ)-ਹਲਕਾ ਸਨੌਰ ਦੇ ਪਿੰਡ ਤੇਜਾ ਵਿਚ ਪੰਦਰਾਂ ਸਾਲਾਂ ਤੋਂ ਪੰਚਾਇਤੀ ਜ਼ਮੀਨ 'ਤੇ ਨਜਾਇਜ਼ ਕਬਜ਼ਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਪਿੰਡ ਦੇ ਵਸਨੀਕ ਸੁਖਦੇਵ ਸਿੰਘ ਨੇ ਡੀ.ਡੀ.ਪੀ.ਚ ਪਟਿਆਲਾ ਨੂੰ ਪੱਤਰ ਲਿਖ ਕੇ ਪੰਚਾਇਤੀ ਜ਼ਮੀਨ ਤੋਂ ...

ਪੂਰੀ ਖ਼ਬਰ »

ਪੰਚਾਇਤੀ ਜ਼ਮੀਨ 'ਤੇ ਨਜਾਇਜ਼ ਕਬਜ਼ਾ ਹਟਾਉਣ ਲਈ ਡੀ. ਡੀ. ਪੀ. ਓ. ਨੂੰ ਲਿਖਿਆ ਪੱਤਰ

ਬੋਲੀ ਪਹਿਲਾਂ ਹੁੰਦੀ ਸੀ ਹੁਣ ਨਹੀਂ ਹੁੰਦੀ-ਸਰਪੰਚ ਗਰਾਮ ਪੰਚਾਇਤ ਤੇਜਾ ਦੇ ਸਰਪੰਚ ਰਿਖੀ ਰਾਮ ਨੇ ਕਿਹਾ ਕਿ ਇਸ ਜ਼ਮੀਨ ਦੀ ਬੋਲੀ ਬਹੁਤ ਸਾਲ ਪਹਿਲਾਂ ਹੁੰਦੀ ਸੀ ਪਰ ਉਸ ਤੋਂ ਬਾਅਦ ਪੰਚਾਇਤ ਨੇ ਇਹ ਜ਼ਮੀਨ ਦਬਾ ਦਿੱਤੀ ਸੀ | ਇਸ ਬਾਰੇ ਮੈਨੂੰ ਹੁਣ ਪਤਾ ਲੱਗਾ ਹੈ ਮੈਂ ...

ਪੂਰੀ ਖ਼ਬਰ »

ਫਾਇਰ ਬਿ੍ਗੇਡ ਦੀ ਟੀਮ ਨੇ ਛੋਟੀ ਬਾਰਾਂਦਰੀ ਬਿਲਡਿੰਗ 'ਚ ਅੱਗ ਬੁਝਾਊ ਯੰਤਰਾਂ ਨੂੰ ਲੈ ਕੇ ਕੀਤੀ ਜਾਂਚ ਪੜਤਾਲ

ਪਟਿਆਲਾ, 13 ਜੂਨ (ਗੁਰਪ੍ਰੀਤ ਸਿੰਘ ਚੱਠਾ)-ਫਾਇਰ ਬਿ੍ਗੇਡ ਵਿਭਾਗ ਵਲੋਂ ਅੱਜ ਛੋਟੀ ਬਾਰਾਂਦਰੀ ਸਥਿਤ ਬੇਅੰਤ ਸਿੰਘ ਕੰਪਲੈਕਸ ਅਤੇ ਹੋਰਨਾਂ ਇਮਾਰਤਾਂ ਵਿਚ ਅੱਗ ਬੁਝਾਊ ਯੰਤਰਾਂ ਦੀ ਜਾਂਚ ਪੜਤਾਲ ਕੀਤੀ | ਵਿਭਾਗੀ ਟੀਮ ਵਲੋਂ ਇਨ੍ਹਾਂ ਇਮਾਰਤਾਂ ਵਿਚ ਸਥਿਤ ਅਦਾਰਿਆਂ ...

ਪੂਰੀ ਖ਼ਬਰ »

ਵੇਵਜ ਐਜੂਕੇਸ਼ਨਜ ਦੇ ਵਿਦਿਆਰਥੀਆਂ ਨੇ ਆਈਲਟਸ ਵਿਚੋਂ ਚੰਗੇ ਅੰਕ ਪ੍ਰਾਪਤ ਕੀਤੇ

ਪਟਿਆਲਾ, 13 ਜੂਨ (ਕੁਲਵੀਰ ਸਿੰਘ ਧਾਲੀਵਾਲ)-ਅਰਬਨ-ਅਸਟੇਟ ਪਟਿਆਲਾ ਫ਼ੇਜ਼-1 ਵਿਚ ਸਥਿਤ ਵੇਵਜ ਐਜੂਕੇਸ਼ਨਜ ਦੇ ਵਿਦਿਆਰਥੀਆਂ ਨੇ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਆਈਲੈਟਸ ਵਿਚ ਚੰਗੇ ਬੈਂਡ ਪ੍ਰਾਪਤ ਕੀਤੇ ਹਨ | ਵੇਵਜ ਐਜੂਕੇਸ਼ਨਜ ਦੇ ਨਿਰਦੇਸ਼ਕ ਪੰਕਜ ਮਿੱਤਲ ਨੇ ...

ਪੂਰੀ ਖ਼ਬਰ »

ਖਾਣ ਪੀਣ ਵਾਲੇ ਨਕਲੀ ਸਾਮਾਨ ਦੀ ਵਿਕਰੀ 'ਤੇ ਰੋਕ ਲਗਾਉਣ ਲਈ ਪ੍ਰਸ਼ਾਸਨ ਕਦਮ ਚੁੱਕੇ-ਭਜਨ ਕੌਰ ਗਾਂਧੀ

ਨਾਭਾ, 13 ਜੂਨ (ਅਮਨਦੀਪ ਸਿੰਘ ਲਵਲੀ)-ਸ਼ਹਿਰ ਨਾਭਾ ਵਿਚ ਵੱਡੇ ਪੱਧਰ 'ਤੇ ਖਾਣ ਪੀਣ ਵਾਲੇ ਨਕਲੀ ਸਮਾਨ ਦੀ ਵਿਕਰੀ ਲਗਾਤਾਰ ਪਿਛਲੇ ਲੰਬੇ ਸਮੇਂ ਤੋਂ ਜਾਰੀ ਹੈ ਜਿਸ ਕਾਰਨ ਬਹੁ ਗਿਣਤੀ ਵਿਚ ਜਨਤਾ ਵੱਖੋ ਵੱਖਰੀਆਂ ਬਿਮਾਰੀਆਂ ਦਾ ਸ਼ਿਕਾਰ ਹੋ ਹਸਪਤਾਲਾਂ ਵਿਚ ਇਲਾਜ ਲਈ ...

ਪੂਰੀ ਖ਼ਬਰ »

ਐੱਸ. ਡੀ. ਐੱਮ. ਵਲੋਂ ਫਲ ਪਕਾਉਣ ਵਾਲੇ ਰਾਇਪਨਿੰਗ ਚੈਂਬਰਾਂ ਦੀ ਅਚਨਚੇਤ ਚੈਕਿੰਗ

ਪਾਤੜਾਂ/ਅਰਨੋਂ, 13 ਜੂਨ (ਜਗਦੀਸ਼ ਸਿੰਘ ਕੰਬੋਜ, ਦਰਸ਼ਨ ਪਰਮਾਰ)-ਉੱਪ ਮੰਡਲ ਮੈਜਿਸਟੇ੍ਰਟ ਪਾਤੜਾਂ ਵੱਲੋਂ ਫਲ ਪਕਾਉਣ ਵਾਲੇ ਰਾਇਪਨਿੰਗ ਚੈਂਬਰਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ | ਪਿੰਡ ਢਾਬੀ ਗੁੱਜਰਾਂ ਵਿਖੇ ਮੈ/ਸ ਨੈਨ ਫਰੂਟ ਕੰਪਨੀ ਐਾਡ ਕੋਲਡ ਸਟੋਰ ਢਾਬੀ ...

ਪੂਰੀ ਖ਼ਬਰ »

ਥਾਣੇਦਾਰ ਹਰਸੰਦੀਪ ਸਿੰਘ ਨਮਿਤ ਅੰਤਿਮ ਅਰਦਾਸ 16 ਨੂੰ

ਪਟਿਆਲਾ, 13 ਜੂਨ (ਜ.ਸ. ਢਿੱਲੋਂ)-ਪੰਜਾਬ ਪੁਲਿਸ ਦੇ ਸੇਵਾਮੁਕਤ ਪੁਲਿਸ ਕਪਤਾਨ ਸ. ਜਗਜੀਤ ਸਿੰਘ ਗਿੱਲ ਅਤੇ ਏ.ਆਈ.ਜੀ. ਇੰਟੈਲੀਜੈਂਸ ਵਰਿੰਦਰਪਾਲ ਸਿੰਘ ਦੇ ਦਾਮਾਦ ਥਾਣੇਦਾਰ ਹਰਸੰਦੀਪ ਸਿੰਘ ਗਿੱਲ ਜਿਨ੍ਹਾਂ ਦੀ ਪਿਛਲੇ ਦਿਨੀਂ ਸੜਕ ਹਾਦਸੇ ਵਿਚ ਮੌਤ ਹੋ ਗਈ ਸੀ ਦੇ ...

ਪੂਰੀ ਖ਼ਬਰ »

ਵੱਖ-ਵੱਖ ਮਾਮਲਿਆਂ 'ਚ 300 ਬੋਤਲਾਂ ਸ਼ਰਾਬ ਬਰਾਮਦ

ਪਟਿਆਲਾ, 13 ਜੂਨ (ਆਤਿਸ਼ ਗੁਪਤਾ, ਮਨਦੀਪ ਸਿੰਘ ਖਰੋੜ)-ਪਟਿਆਲਾ ਪੁਲਿਸ ਨੇ ਭੈੜੇ ਅਨਸਰਾਂ ਦੇ ਿਖ਼ਲਾਫ਼ ਕਾਰਵਾਈ ਕਰਦੇ ਹੋਏ 300 ਬੋਤਲਾਂ ਸ਼ਰਾਬ ਦੀਆਂ ਬਰਾਮਦ ਕਰਕੇ ਦੋ ਵਿਅਕਤੀਆਂ ਦੇ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਇਹ ਕਾਰਵਾਈ ਥਾਣਾ ਕੋਤਵਾਲੀ ਪਟਿਆਲਾ ਦੇ ਸਹਾਇਕ ...

ਪੂਰੀ ਖ਼ਬਰ »

ਵੱਖ-ਵੱਖ ਸੜਕ ਹਾਦਸਿਆਂ ਦੌਰਾਨ 5 ਜ਼ਖਮੀ

ਪਟਿਆਲਾ, 13 ਜੂਨ (ਆਤਿਸ਼, ਮਨਦੀਪ)-ਪਟਿਆਲਾ ਸ਼ਹਿਰ ਵਿਖੇ ਵਾਪਰੇ ਸੜਕ ਹਾਦਸਿਆਂ ਦੌਰਾਨ ਪੰਜ ਜਣੇ ਜ਼ਖਮੀ ਹੋ ਗਏ ਹਨ, ਜਿਨ੍ਹਾਂ ਨੂੰ ਇਲਾਜ ਲਈ ਪਟਿਆਲਾ ਦੇ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ | ਇਕ ਸੜਕ ਹਾਦਸਾ ਪਿੰਡ ਪਸਿਆਣਾ ਦੇ ਕੋਲੋਂ ਲੰਘਦੇ ਬਾਈਪਾਸ ਦੇ ਕੋਲ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਨੇ ਵੱਖ-ਵੱਖ ਪ੍ਰੀਖਿਆਵਾਂ ਦੇ ਨਤੀਜੇ ਐਲਾਨੇ

ਪਟਿਆਲਾ, 13 ਜੂਨ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਪ੍ਰੀਖਿਆ ਸ਼ਾਖਾ ਵਲੋਂ ਵੱਖ-ਵੱਖ 374 ਨਤੀਜੇ ਐਲਾਨ ਕੀਤੇ ਗਏ ਹਨ | ਡੀਨ ਅਕਾਦਮਿਕ ਮਾਮਲੇ ਅਤੇ ਕੰਟਰੋਲਰ ਪ੍ਰੀਖਿਆਵਾਂ ਡਾ. ਗੁਰਦੀਪ ਸਿੰਘ ਬਤਰਾ ਨੇ ਦੱਸਿਆ ਕਿ ਇਹ ਸਾਰੇ ਨਤੀਜੇ ਪੰਜਾਬੀ ...

ਪੂਰੀ ਖ਼ਬਰ »

20 ਜੂਨ ਤੋਂ ਪਹਿਲਾਂ ਝੋਨਾ ਲਗਾਉਣ ਵਾਲੇ ਕਿਸਾਨਾਂ 'ਤੇ ਹੋਵੇਗੀ ਕਾਰਵਾਈ-ਐਸ.ਡੀ.ਐਮ.

ਰਾਜਪੁਰਾ, 13 ਜੂਨ (ਜੀ.ਪੀ. ਸਿੰਘ)-ਸਥਾਨਕ ਮਿੰਨੀ ਸਕੱਤਰੇਤ ਵਿੱਚ ਐੱਸ.ਡੀ.ਐੱਮ. ਰਾਜਪੁਰਾ ਸੰਜੀਵ ਕੁਮਾਰ ਵਲੋਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਡਾ. ਗੁਰਮੇਲ ਸਿੰਘ ਬਲਾਕ ਖੇਤੀਬਾੜੀ ਅਫ਼ਸਰ, ਡਾ. ਭਾਰਤ ਭੂਸ਼ਨ ਖੇਤੀਬਾੜੀ ਵਿਕਾਸ ਅਫ਼ਸਰ, ਡਾ. ਨੀਤੂ ਰਾਣੀ ...

ਪੂਰੀ ਖ਼ਬਰ »

ਆਤਮ ਹੱਤਿਆ ਕਰਨ ਲਈ ਉਕਸਾਉਣ ਦੇ ਕੇਸ 'ਚੋਂ ਔਰਤ ਬਰੀ

ਪਟਿਆਲਾ, 13 ਜੂਨ (ਮਨਦੀਪ ਸਿੰਘ ਖਰੋੜ)-ਮਾਣਯੋਗ ਸਥਾਨਕ ਅਦਾਲਤ ਵਲੋਂ ਆਤਮ ਹੱਤਿਆ ਕਰਨ ਲਈ ਮਜਬੂਰ ਕਰਨ ਦੇ ਕੇਸ ਵਿਚੋਂ ਵਿਆਹੁਤਾ ਔਰਤ ਨੂੰ ਬਰੀ ਕਰ ਦਿੱਤਾ ਹੈ | ਕੇਸ ਫਾਈਲ ਮੁਤਾਬਿਕ ਥਾਣਾ ਤਿ੍ਪੜੀ ਦੀ ਪੁਲਿਸ ਨੇ ਸਾਲ 2017 'ਚ ਆਈ.ਪੀ.ਸੀ ਦੀ ਧਾਰਾ 306 ਤਹਿਤ ਵਿਆਹੁਤਾ ਔਰਤ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX