ਤਾਜਾ ਖ਼ਬਰਾਂ


ਮਾਂ ਨੇ ਭਾਖੜਾ ਨਹਿਰ 'ਚ ਸੁੱਟਿਆ ਬੱਚਾ, ਗੋਤਾਖੋਰਾਂ ਨੇ ਬਚਾਈ ਜਾਨ
. . .  15 minutes ago
ਪਟਿਆਲਾ, 25 ਸਤੰਬਰ- ਅੱਜ ਇੱਕ ਮਾਂ ਨੇ ਆਪਣੇ ਚਾਰ ਸਾਲਾ ਬੱਚੇ ਨੂੰ ਪਟਿਆਲਾ ਨਾਭਾ ਰੋਡ 'ਤੇ ਪੈਂਦੀ ਭਾਖੜਾ ਨਹਿਰ 'ਚ ਸੁੱਟ ਦਿੱਤਾ। ਮਾਮਲੇ ਦੀ ਜਾਣਕਾਰੀ ਮਿਲਣ ਤੋਂ ਬਾਅਦ ਗੋਤਾਖੋਰ ਤੁਰੰਤ ਮੌਕੇ 'ਤੇ ਪਹੁੰਚੇ ਅਤੇ ਉਨ੍ਹਾਂ ਨੇ ਕਰੀਬ ਅੱਧੇ ਘੰਟੇ ਦੀ ਮਸ਼ੱਕਤ ਤੋਂ ਬਾਅਦ...
ਅਰੁਣ ਜੇਤਲੀ ਵਲੋਂ ਜਨਤਕ ਖੇਤਰ ਦੇ ਬੈਂਕਾਂ ਦੇ ਮੁਖੀਆਂ ਨਾਲ ਬੈਠਕ
. . .  26 minutes ago
ਨਵੀਂ ਦਿੱਲੀ, 25 ਸਤੰਬਰ- ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਵਲੋਂ ਅੱਜ ਰਾਜਧਾਨੀ ਦਿੱਲੀ ਵਿਖੇ ਸਾਲਾਨਾ ਵਿੱਤੀ ਪ੍ਰਦਰਸ਼ਨ ਸਮੀਖਿਆ ਨੂੰ ਲੈ ਕੇ ਜਨਤਕ ਖੇਤਰ ਦੇ ਬੈਂਕਾਂ (ਪੀ. ਐੱਸ. ਬੀ.) ਦੇ ਮੁਖੀਆਂ ਨਾਲ ਬੈਠਕ ਕੀਤੀ ਜਾ...
ਹਿਮਾਚਲ ਪ੍ਰਦੇਸ਼ ਦੇ ਕੁਝ ਇਲਾਕਿਆਂ 'ਚ ਅੱਜ ਮੀਂਹ ਪੈਣ ਦੀ ਸੰਭਾਵਨਾ
. . .  37 minutes ago
ਸ਼ਿਮਲਾ, 25 ਸਤੰਬਰ- ਮੌਸਮ ਵਿਭਾਗ ਨੇ ਹਿਮਾਚਲ ਪ੍ਰਦੇਸ਼ ਦੇ ਕੁਝ ਇਲਾਕਿਆਂ 'ਚ ਅੱਜ ਹਲਕੇ ਤੋਂ ਦਰਮਿਆਨਾ ਮੀਂਹ ਪੈਣ ਦੀ ਸੰਭਾਵਨਾ ਪ੍ਰਗਟਾਈ ਹੈ। ਵਿਭਾਗ ਦੇ ਸ਼ਿਮਲਾ ਸਥਿਤ ਕੇਂਦਰ ਦੇ ਡਾਇਰੈਕਟਰ ਮਨਮੋਹਨ ਸਿੰਘ ਨੇ ਦੱਸਿਆ ਕਿ ਅੱਜ ਸੂਬੇ ਦੇ ਕਿਸੇ ਵੀ ਇਲਾਕੇ...
ਅੰਮ੍ਰਿਤਸਰ ਨਗਰ ਨਿਗਮ ਵਲੋਂ ਸ਼ਹਿਰ 'ਚ ਤੋੜੀਆਂ ਗਈਆਂ ਖਸਤਾ ਇਮਾਰਤਾਂ
. . .  50 minutes ago
ਅੰਮ੍ਰਿਤਸਰ, 25 ਸਤੰਬਰ (ਹਰਮਿੰਦਰ ਸਿੰਘ)- ਬਰਸਾਤ ਕਾਰਨ ਪੈਦਾ ਹੋਈ ਗੰਭੀਰ ਸਥਿਤੀ ਨੂੰ ਵੇਖਦਿਆਂ ਹੋਇਆਂ ਨਗਰ ਨਿਗਮ ਅੰਮ੍ਰਿਤਸਰ ਵਲੋਂ ਸ਼ਹਿਰ 'ਚ ਖਸਤਾ ਇਮਾਰਤਾਂ 'ਤੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਨਿਗਮ ਦੀ ਟੀਮ ਵਲੋਂ ਪੁਰਾਣੇ ਸ਼ਹਿਰ ਦੀ ਚਾਰਦੀਵਾਰੀ...
ਬੱਸ ਅਤੇ ਜੀਪ ਵਿਚਾਲੇ ਹੋਈ ਭਿਆਨਕ ਟੱਕਰ 'ਚ 4 ਦੀ ਮੌਤ, 7 ਜ਼ਖ਼ਮੀ
. . .  about 1 hour ago
ਜੈਪੁਰ, 25 ਸਤੰਬਰ- ਰਾਜਸਥਾਨ ਦੇ ਦੌਸਾ ਜ਼ਿਲ੍ਹੇ 'ਚ ਅੱਜ ਇੱਕ ਜੀਪ ਅਤੇ ਮਿੰਨੀ ਬੱਸ ਵਿਚਾਲੇ ਹੋਈ ਆਹਮੋ-ਸਾਹਮਣੇ ਟੱਕਰ 'ਚ 4 ਲੋਕਾਂ ਦੀ ਮੌਤ ਹੋ ਗਈ, ਜਦਕਿ 7 ਹੋਰ ਜ਼ਖ਼ਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਜ਼ਿਲ੍ਹੇ ਦੇ ਸਿਕੰਦਰਾ ਇਲਾਕੇ 'ਚ ਵਾਪਰਿਆ...
ਸੁਰੱਖਿਅਤ ਹਨ ਹਿਮਾਚਲ ਪ੍ਰਦੇਸ਼ 'ਚ ਫਸੇ ਟ੍ਰੈਕਰ, ਮੁੱਖ ਮੰਤਰੀ ਨੇ ਦਿੱਤੀ ਜਾਣਕਾਰੀ
. . .  about 1 hour ago
ਸ਼ਿਮਲਾ, 25 ਸਤੰਬਰ- ਹਿਮਾਚਲ ਪ੍ਰਦੇਸ਼ ਦੇ ਲਾਹੌਲ ਸਪਿਤੀ ਦੇ ਸਿਸੂ ਇਲਾਕੇ 'ਚ ਫਸੇ ਆਈ. ਆਈ. ਟੀ. ਰੁੜਕੀ ਦੇ ਵਿਦਿਆਰਥੀਆਂ ਸਮੇਤ ਸਾਰੇ 50 ਟ੍ਰੈਕਰ ਸੁਰੱਖਿਅਤ ਹਨ। ਇਸ ਸੰਬੰਧੀ ਜਾਣਕਾਰੀ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਵਲੋਂ ਦਿੱਤੀ...
ਜੰਮੂ-ਕਸ਼ਮੀਰ : ਸੋਪੋਰ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਮਗਰੋਂ ਸਾਰੇ ਵਿੱਦਿਅਕ ਅਦਾਰੇ ਬੰਦ
. . .  about 1 hour ago
ਸ੍ਰੀਨਗਰ, 25 ਸਤੰਬਰ- ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਸੋਪੋਰ 'ਚ ਅੱਜ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਈ ਮੁਠਭੇੜ ਤੋਂ ਬਾਅਦ ਇਲਾਕੇ 'ਚ ਸਾਰੇ ਵਿੱਦਿਅਕ ਅਦਾਰਿਆਂ ਨੂੰ ਬੰਦ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਇੱਥੇ ਮੋਬਾਇਲ ਇੰਟਰਨੈੱਟ ਸੇਵਾ...
ਵੱਡੀ ਗਿਰਾਵਟ ਨਾਲ 73 ਦੇ ਕਰੀਬ ਪਹੁੰਚਿਆ ਰੁਪਿਆ
. . .  about 1 hour ago
ਨਵੀਂ ਦਿੱਲੀ, 25 ਸਤੰਬਰ- ਬੀਤੇ ਹਫ਼ਤੇ ਸੁਧਾਰ ਤੋਂ ਬਾਅਦ ਰੁਪਿਆ ਇੱਕ ਵਾਰ ਫਿਰ ਹੇਠਲੇ ਪੱਧਰ 'ਤੇ ਆ ਗਿਆ ਹੈ। ਮੰਗਲਵਾਰ ਸਵੇਰੇ 9.15 ਵਜੇ ਰੁਪਿਆ ਡਾਲਰ ਦੇ ਮੁਕਾਬਲੇ ਭਾਰੀ ਗਿਰਾਵਟ ਨਾਲ 73 ਦੇ ਕਰੀਬ ਆ ਗਿਆ। ਡਾਲਰ ਦੇ ਮੁਕਾਬਲੇ ਰੁਪਿਆ 33 ਪੈਸੇ...
ਦਾਗੀ ਨੇਤਾਵਾਂ 'ਤੇ ਸੁਪਰੀਮ ਕੋਰਟ ਦਾ ਫ਼ੈਸਲਾ, ਚਾਰਜਸ਼ੀਟ ਦੇ ਆਧਾਰ 'ਤੇ ਨਹੀਂ ਕੀਤੀ ਜਾ ਸਕਦੀ ਕਾਰਵਾਈ
. . .  about 2 hours ago
ਨਵੀਂ ਦਿੱਲੀ, 25 ਸਤੰਬਰ- ਦਾਗੀ ਨੇਤਾਵਾਂ ਦੇ ਸਿਆਸੀ ਭਵਿੱਖ 'ਤੇ ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਵੱਡਾ ਫ਼ੈਸਲਾ ਸੁਣਾਉਂਦਿਆਂ ਕਿਹਾ ਹੈ ਕਿ ਚਾਰਜਸ਼ੀਟ ਦੇ ਆਧਾਰ 'ਤੇ ਉਨ੍ਹਾਂ 'ਤੇ ਕਾਰਵਾਈ ਨਹੀਂ ਕੀਤਾ ਜਾ ਸਕਦੀ ਹੈ। ਚੋਣ ਲੜਨ ਤੋਂ ਰੋਕਣ ਲਈ ਸਿਰਫ਼ ਚਾਰਜਸ਼ੀਟ ਹੀ...
ਏਅਰਸੈੱਲ ਮੈਕਸਿਸ ਕੇਸ : ਪਟਿਆਲਾ ਹਾਊਸ ਕੋਰਟ 'ਚ 8 ਅਕਤੂਬਰ ਨੂੰ ਹੋਵੇਗੀ ਅਗਲੀ ਸੁਣਵਾਈ
. . .  about 2 hours ago
ਨਵੀਂ ਦਿੱਲੀ, 25 ਸਤੰਬਰ- ਏਅਰਸੈੱਲ ਮੈਕਸਿਸ ਕੇਸ 'ਚ ਦੋਸ਼ੀ ਕਾਰਤੀ ਚਿਦੰਬਰਮ ਨੂੰ ਦਿੱਤੀ ਗਈ ਅੰਤਰਿਮ ਸੁਰੱਖਿਆ (ਗ੍ਰਿਫ਼ਤਾਰੀ ਤੋਂ ਰਾਹਤ) ਦੇ ਵਿਰੁੱਧ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਦੀ ਪਟੀਸ਼ਨ 'ਤੇ ਮੰਗਲਵਾਰ ਨੂੰ ਦਿੱਲੀ ਦੀ ਪਟਿਆਲਾ ਹਾਊਸ ਕੋਰਟ 'ਚ...
ਅਸਾਮ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  about 2 hours ago
ਦਿਸਪੁਰ, 25 ਸਤੰਬਰ- ਅਸਾਮ ਦੇ ਬਾਰਪੋਟਾ ਜ਼ਿਲ੍ਹੇ 'ਚ ਅੱਜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਇਸ ਦੀ ਤੀਬਰਤਾ 4.7 ਮਾਪੀ ਗਈ। ਭੂਚਾਲ ਕਾਰਨ ਇੱਥੇ ਕਿਸੇ ਜਾਨੀ-ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ...
ਹਰੀਕੇ ਹੈੱਡ ਵਰਕਸ ਵਿਚ ਪਾਣੀ ਦਾ ਪੱਧਰ ਵਧਿਆ
. . .  about 3 hours ago
ਹਰੀਕੇ ਪਤਨ 25 ਸਤੰਬਰ ( ਸੰਜੀਵ ਕੁੰਦਰਾ) - ਭਾਰੀ ਮੀਂਹ ਨੇ ਜਿੱਥੇ ਹਰ ਪਾਸੇ ਤਬਾਹੀ ਮਚਾਈ ਹੈ, ਉੱਥੇ ਬਿਆਸ ਸਤਲੁਜ ਦਰਿਆਵਾਂ ਦੇ ਸੰਗਮ ਹਰੀਕੇ ਹੈੱਡ ਵਰਕਸ ਵਿਚ ਵੀ ਪਾਣੀ ਦਾ ਪੱਧਰ ਵਧ ਗਿਆ। ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਹਰੀਕੇ ਹੈੱਡ ਵਰਕਸ ਦੇ 'ਚ ਅੱਪ ਸਟਰੀਮ ਵਿਚ 38363 ਕਿਊਸਕ...
ਪ੍ਰਧਾਨ ਮੰਤਰੀ ਮੋਦੀ ਦਾ ਨਾਂ ਨੋਬਲ ਪੁਰਸਕਾਰ ਲਈ ਨਾਮਜ਼ਦ ਕੀਤਾ ਗਿਆ
. . .  about 3 hours ago
ਬੈਂਗਲੁਰੂ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਨਾਮ ਨੋਬਲ ਪੁਰਸਕਾਰ ਲਈ ਨਾਮਜ਼ਦ ਕੀਤਾ ਗਿਆ ਹੈ। ਇਹ ਨਾਮਜ਼ਦਗੀ ਤਾਮਿਲਨਾਡੂ 'ਚ ਭਾਜਪਾ ਦੀ ਸੂਬਾ ਪ੍ਰਧਾਨ ਡਾ. ਤਮਿਲੀਸਾਈ ਸੁੰਦਰਰਾਜਨ ਨੇ ਕੀਤਾ ਹੈ। ਨਾਮਜ਼ਦਗੀ 'ਚ ਕਿਹਾ ਗਿਆ ਹੈ ਕਿ ਪ੍ਰਧਾਨ ਮੰਤਰੀ ਮੋਦੀ ਨੇ ਆਯੁਸ਼ਮਾਨ ਭਾਰਤ ਯੋਜਨਾ...
ਸਤਲੁਜ ਦਰਿਆ 'ਚ ਪਾਣੀ ਦਾ ਪੱਧਰ ਵਧਣ ਕਾਰਨ ਹੜ੍ਹਾਂ ਵਰਗੀ ਸਥਿਤੀ ਬਣੀ
. . .  1 minute ago
ਕੀਰਤਪੁਰ ਸਾਹਿਬ, 25 ਸਤੰਬਰ (ਬੀਰ ਅੰਮ੍ਰਿਤਪਾਲ ਸਿੰਘ ਸੰਨੀ) - ਬੀਤੇ ਤਿੰਨ ਦਿਨਾਂ ਤੋਂ ਲਗਾਤਾਰ ਪੈ ਰਹੀ ਬਾਰਿਸ਼ ਕਾਰਨ ਅੱਜ ਤੜਕੇ ਸਤਲੁਜ ਦਰਿਆ ਵਿਚ ਪਾਣੀ ਦਾ ਪੱਧਰ ਵਧ ਗਿਆ, ਜਿਸ ਕਾਰਨ ਦਰਿਆ ਦੇ ਕਿਨਾਰਿਆਂ ਉਪਰ ਵੱਸਦੇ ਪਿੰਡਾਂ ਵਿਚ ਹੜ੍ਹਾਂ ਵਰਗੀ ਸਥਿਤੀ ਬਣ ਗਈ। ਪੰਜਾਬ ਸਰਕਾਰ ਵੱਲੋਂ...
ਦਾਗੀ ਨੇਤਾਵਾਂ ਦੇ ਸਿਆਸੀ ਭਵਿੱਖ 'ਤੇ ਸੁਪਰੀਮ ਕੋਰਟ ਅੱਜ ਸੁਣਾ ਸਕਦਾ ਹੈ ਫ਼ੈਸਲਾ
. . .  1 minute ago
ਨਵੀਂ ਦਿੱਲੀ, 25 ਸਤੰਬਰ - ਦਾਗ਼ੀ ਨੇਤਾਵਾਂ ਨੂੰ ਚੋਣ ਲੜਨ ਤੋਂ ਰੋਕਣ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਦੀ ਸੰਵਿਧਾਨਕ ਬੈਂਚ ਅੱਜ ਮੰਗਲਵਾਰ ਨੂੰ ਫ਼ੈਸਲਾ ਸੁਣਾਏਗੀ। ਇਹ ਫ਼ੈਸਲਾ 10.30 ਵਜੇ ਆ ਸਕਦਾ ਹੈ। ਦਰਅਸਲ, ਪਟੀਸ਼ਨ 'ਚ ਮੰਗ ਕੀਤੀ ਗਈ ਹੈ ਕਿ ਗੰਭੀਰ ਦੋਸ਼ਾਂ, ਜਿਨ੍ਹਾਂ ਵਿਚ ਸਜ਼ਾ 5 ਸਾਲ ਤੋਂ ਵੱਧ ਹੋਵੇ...
ਅੱਤਵਾਦੀਆਂ ਤੇ ਜਵਾਨਾਂ ਵਿਚਾਲੇ ਹੋਈ ਗੋਲੀਬਾਰੀ
. . .  about 5 hours ago
ਅੱਜ ਦਾ ਵਿਚਾਰ
. . .  about 5 hours ago
ਹਿਮਾਚਲ ਪ੍ਰਦੇਸ਼ ਸਰਕਾਰ ਬੱਸਾਂ ਦੇ ਕਿਰਾਏ 'ਚ ਕਰੇਗੀ 24 % ਦਾ ਵਾਧਾ
. . .  1 day ago
ਮਾਧੋਪੁਰ ਹੈੱਡ ਵਰਕਸ ਤੋਂ ਪਾਕਿਸਤਾਨ ਨੂੰ ਛਡਿਆ 25650 ਹਜ਼ਾਰ ਕਿਉਸਕ ਪਾਣੀ
. . .  1 day ago
ਰਣਜੀਤ ਸਾਗਰ ਡੈਮ ਦੀ ਝੀਲ ਦੇ ਪੱਧਰ 525.65 ਮੀਟਰ ਪਹੁੰਚਿਆ
. . .  1 day ago
ਤਪਾ ਮੰਡੀ ਤੇ ਨੇੜਲੇ ਇਲਾਕਿਆਂ 'ਚ ਭਾਰੀ ਮੀਂਹ ਕਾਰਨ ਫ਼ਸਲਾਂ ਦਾ ਭਾਰੀ ਨੁਕਸਾਨ
. . .  1 day ago
ਪਟਿਆਲਾ ਰੈਲੀ ਸਬੰਧੀ ਸੁਖਬੀਰ ਸਿੰਘ ਬਾਦਲ ਨੇ ਕੀਤੀ ਮੀਟਿੰਗ
. . .  1 day ago
ਗੰਗਕਨਾਲ ਨਹਿਰ 'ਚ ਪਿਆ ਪਾੜ, ਫ਼ਸਲਾਂ ਦਾ ਨੁਕਸਾਨ ਹੋਣ ਦੀ ਸੰਭਾਵਨਾ
. . .  1 day ago
ਸੂਬੇ 'ਚ ਮੀਂਹ ਕਾਰਨ ਪੈਦਾ ਹੋਏ ਹਾਲਤਾਂ ਨੂੰ ਦੇਖਦਿਆਂ ਕੈਪਟਨ ਨੇ ਬੁਲਾਈ ਐਮਰਜੈਂਸੀ ਬੈਠਕ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਸਿੱਕਮ ਨੂੰ ਦਿੱਤਾ ਪਹਿਲੇ ਹਵਾਈ ਅੱਡੇ ਦਾ ਤੋਹਫ਼ਾ
. . .  1 day ago
ਚੰਡੀਗੜ੍ਹ : ਪੁਲ 'ਤੇ ਪਾਣੀ ਆਉਣ ਕਾਰਨ ਫਸੀ ਕਾਰ, ਟਲਿਆ ਵੱਡਾ ਹਾਦਸਾ
. . .  1 day ago
ਕਾਰ ਅਤੇ ਟਰੱਕ ਵਿਚਾਲੇ ਹੋਈ ਟੱਕਰ 'ਚ ਇੱਕ ਦੀ ਮੌਤ, ਇੱਕ ਜ਼ਖ਼ਮੀ
. . .  1 day ago
ਪੰਜਾਬ ਦੇ ਸਾਰੇ ਵਿੱਦਿਅਕ ਅਦਾਰਿਆਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  1 day ago
ਸੰਗਰੂਰ 'ਚ ਮੀਂਹ ਅਤੇ ਹਵਾਵਾਂ ਨੇ ਪੱਕਣ ਕਿਨਾਰੇ ਆਈ ਫ਼ਸਲ ਵਿਛਾਈ
. . .  1 day ago
ਭਾਰੀ ਮੀਂਹ ਤੋਂ ਬਾਅਦ ਹਿਮਾਚਲ ਪ੍ਰਦੇਸ਼ 'ਚ ਲੱਗੇ ਭੂਚਾਲ ਦੇ ਝਟਕੇ
. . .  1 day ago
ਡਰੇਨ 'ਚ ਡਿੱਗੀ ਕਾਰ, ਪਿਉ-ਪੁੱਤ ਦੀ ਮੌਤ
. . .  1 day ago
ਮੀਂਹ ਕਾਰਨ ਹੁਸ਼ਿਆਰਪੁਰ 'ਚ ਡਿੱਗੇ ਦਰਜਨਾਂ ਘਰ, ਪਰਿਵਾਰਾਂ ਨੇ ਧਰਮਸ਼ਾਲਾ 'ਚ ਲਈ ਸ਼ਰਨ
. . .  1 day ago
ਡੇਅਰੀ ਦੀ ਡਿੱਗੀ ਛੱਤ, 15 ਪਸ਼ੂ ਮਲਬੇ ਹੇਠਾਂ ਦੱਬੇ
. . .  1 day ago
ਪਿੰਡ ਉੱਗਰ ਔਲਖ 'ਚ ਗਰੀਬ ਪਰਿਵਾਰ ਦੇ ਕਮਰਿਆਂ ਦੀਆਂ ਡਿੱਗੀਆਂ ਛੱਤਾਂ, ਪਤੀ ਪਤਨੀ ਜ਼ਖਮੀ
. . .  1 day ago
ਸੰਗਰੂਰ 'ਚ ਡੇਂਗੂ ਕਹਿਰ ਲਗਾਤਾਰ ਜਾਰੀ, 243 ਮਾਮਲੇ ਆਏ ਸਾਹਮਣੇ
. . .  1 day ago
ਸ੍ਰੀ ਮੁਕਤਸਰ ਸਾਹਿਬ: ਭਾਰੀ ਮੀਂਹ ਕਾਰਨ ਝੋਨੇ ਤੇ ਨਰਮੇ ਦੀ ਪੱਕੀ ਫ਼ਸਲ ਹੋਈ ਖਰਾਬ
. . .  1 day ago
ਭਾਰੀ ਮੀਂਹ ਦੇ ਚੱਲਦਿਆਂ ਪੰਜਾਬ ਦੇ ਮੁੱਖ ਮੰਤਰੀ ਨੇ ਲੋਕਾਂ ਨੂੰ ਘਰਾਂ 'ਚ ਰਹਿਣ ਦੀ ਕੀਤੀ ਅਪੀਲ
. . .  1 day ago
ਪੰਜਾਬ ਅਤੇ ਹਰਿਆਣਾ 'ਚ ਆਉਣ ਵਾਲੇ ਕੁਝ ਘੰਟਿਆ ਦੌਰਾਨ ਮੀਂਹ ਪੈਣ ਦੀ ਸੰਭਾਵਨਾ
. . .  1 day ago
ਭਾਰੀ ਮੀਂਹ ਦੇ ਚੱਲਦਿਆਂ ਮਹਿੰਗਰੋਵਾਲ ਚੋਅ 'ਚ ਆਇਆ ਪਾਣੀ
. . .  1 day ago
ਪਟਿਆਲਾ 'ਚ ਬਰਸਾਤ ਨੇ ਕੀਤਾ ਜਲ ਥਲ, ਕਈ ਮਕਾਨ ਦੀਆਂ ਡਿੱਗੀਆਂ ਛੱਤਾਂ ਅਤੇ ਕੰਧਾਂ
. . .  1 day ago
ਨਸ਼ੇੜੀ ਪਿਤਾ ਨੇ ਪੁੱਤਰ ਦਾ ਕਤਲ ਕਰਨ ਤੋਂ ਬਾਅਦ ਕੀਤੀ ਖ਼ੁਦਕੁਸ਼ੀ
. . .  1 day ago
ਦਰਖ਼ਤ ਟੁੱਟਣ ਨਾਲ ਨਵਾਂਸ਼ਹਿਰ ਦਾ ਟੁੱਟਿਆ ਰਾਹੋਂ ਨਾਲੋਂ ਲਿੰਕ
. . .  about 1 hour ago
ਸੁਖਨਾ ਝੀਲ ਦੇ ਗੇਟ ਖੁੱਲਣ ਕਾਰਨ ਘੱਗਰ ਕਿਨਾਰੇ ਵਸੇ ਪਿੰਡਾਂ ਨੂੰ ਜਾਰੀ ਕੀਤਾ ਗਿਆ ਅਲਰਟ
. . .  about 1 hour ago
ਦਹਾਕਿਆਂ ਬਾਅਦ ਖੋਲ੍ਹੇ ਗਏ ਸੁਖਨਾ ਝੀਲ ਦੇ ਗੇਟ
. . .  about 1 hour ago
ਬਮਿਆਲ 'ਚ ਉਝ ਦਰਿਆ ਦਾ ਪਾਣੀ ਹੋਇਆ ਬੇਕਾਬੂ, ਸੀਮਾ ਸੁਰੱਖਿਆ ਬਲ ਦੀਆਂ ਡੁੱਬੀਆਂ ਪੰਜ ਚੌਕੀਆਂ
. . .  about 1 hour ago
ਭਾਰੀ ਮੀਂਹ ਕਾਰਨ ਸੁਖਨਾ ਝੀਲ 'ਚ ਵਧਿਆ ਪਾਣੀ ਦਾ ਪੱਧਰ, ਖੋਲ੍ਹੇ ਜਾ ਸਕਦੇ ਹਨ ਗੇਟ
. . .  about 1 hour ago
ਭਾਰੀ ਬਰਸਾਤ ਦੇ ਚੱਲਦਿਆਂ ਰਾਵੀ ਦਰਿਆ 'ਚ ਹੜ੍ਹ
. . .  about 1 hour ago
7 ਅਕਤੂਬਰ ਦੀ ਪਟਿਆਲਾ ਰੈਲੀ 'ਚ ਲੋਕਤੰਤਰ ਦੇ ਘਾਣ ਦੀਆਂ ਸਾਜ਼ਿਸ਼ਾਂ ਹੋਵੇਗਾ ਪਰਦਾਫਾਸ਼- ਚੀਮਾ
. . .  about 1 hour ago
ਮੋਹਾਲੀ ਦੇ ਸਾਰੇ ਵਿੱਦਿਅਕ ਅਦਾਰਿਆਂ 'ਚ ਦੋ ਦਿਨਾਂ ਦੀ ਛੁੱਟੀ ਦਾ ਐਲਾਨ
. . .  about 1 hour ago
ਘਰਿੰਡਾ 'ਚ ਆਕਾਸ਼ਵਾਣੀ ਦੇ 20 ਕਿਲੋਵਾਟ ਟਰਾਂਸਮੀਟਰ ਦਾ ਉਦਘਾਟਨ
. . .  8 minutes ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 32 ਜੇਠ ਸੰਮਤ 550
ਿਵਚਾਰ ਪ੍ਰਵਾਹ: ਹਰ ਕੰਮ 'ਤੇ ਫ਼ਤਹਿ ਪਾਉਣ ਲਈ ਇਕਾਗਰਚਿਤ ਹੋਣਾ ਜ਼ਰੂਰੀ ਹੈ। -ਮਾਲ

ਪੰਜਾਬ / ਜਨਰਲ

ਡੀ.ਆਈ.ਜੀ. ਖੱਟੜਾ ਦੀ ਅਗਵਾਈ 'ਚ ਟੀਮ ਵਲੋਂ ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ ਦੇ ਘਰ ਛਾਪੇਮਾਰੀ

ਕੋਟਕਪੂਰਾ, 13 ਜੂਨ (ਜਸਵੰਤ ਸਿੰਘ ਪੁਰਬਾ, ਮੇਘਰਾਜ, ਮੋਹਰ ਗਿੱਲ)-ਸਥਾਨਕ ਸ਼ਹਿਰ ਦੀ ਡੇਰਾ ਸਿਰਸਾ ਨਜ਼ਦੀਕ ਇਕ ਗਲੀ 'ਚ ਸ਼ਾਮ ਕਰੀਬ 6 ਵਜੇ ਬੇਅਦਬੀ ਦੇ ਮਾਮਲੇ 'ਚ ਪਾਲਮਪੁਰ ਤੋਂ ਗਿ੍ਫ਼ਤਾਰ ਕੀਤੇ ਗਏ ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ ਦੇ ਘਰ 'ਚ ਵਿਸ਼ੇਸ਼ ਟੀਮ ਦੇ ਮੁਖੀ ਡੀ.ਆਈ.ਜੀ. ਰਣਬੀਰ ਸਿੰਘ ਖੱਟੜਾ ਨੇ ਪੁਲਿਸ ਟੀਮ ਨਾਲ ਛਾਪੇਮਾਰੀ ਕੀਤੀ | ਇਸ ਦੌਰਾਨ ਪੁਲਿਸ ਨੂੰ 28 ਖ਼ਾਲੀ ਕਾਰਤੂਸ ਤੇ ਗੁਰੂ ਨਾਨਕ ਦੇਵ ਜੀ ਦੀ ਜਨਮ ਸਾਖੀ ਬਰਾਮਦ ਹੋਈ | ਇਸ ਸਬੰਧੀ ਮਹਿੰਦਰਪਾਲ ਬਿੱਟੂ ਿਖ਼ਲਾਫ਼ ਸਥਾਨਕ ਸਿਟੀ ਥਾਣੇ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ | ਖ਼ਾਲੀ ਕਾਰਤੂਸ ਪੱਤਰਕਾਰਾਂ ਨੂੰ ਵਿਖਾਉਂਦਿਆਂ ਰਣਬੀਰ ਸਿੰਘ ਖੱਟੜਾ ਨੇ ਦੱਸਿਆ ਕਿ ਅੱਜ ਸਥਾਨਕ ਮੁਕਤਸਰ ਸੜਕ 'ਤੇ ਸਥਿਤ ਇਕ ਡੇਰਾ ਪੇ੍ਰਮੀ ਜਗਜੀਤ ਸਿੰਘ ਕੰਡਾ ਦੇ ਘਰ ਛਾਪੇਮਾਰੀ ਕਰਦਿਆਂ 'ਸ਼ਬਦਾਰਥ' ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੀ ਪੋਥੀ ਪਹਿਲੀ ਤੇ ਕੁਝ ਹੋਰ ਧਾਰਮਿਕ ਪੁਸਤਕਾਂ ਬਰਾਮਦ ਹੋਈਆਂ | ਉਨ੍ਹਾਂ ਦੱਸਿਆ ਕਿ ਉਕਤ ਧਾਰਮਿਕ ਗ੍ਰੰਥ ਜਾਂ ਪੁਸਤਕਾਂ ਨੂੰ ਨੇੜਲੇ ਗੁਰਦੁਆਰਿਆਂ ਦੇ ਗ੍ਰੰਥੀਆਂ ਤੇ ਕੌਾਸਲਰ ਮਹਿੰਦਰ ਕੌਰ ਦੀ ਪਤੀ ਰਣਜੀਤ ਸਿੰਘ ਵਡੇਰਾ ਨੂੰ ਬੁਲਾ ਕੇ ਸਤਿਕਾਰ ਨਾਲ ਗੁਰਦੁਆਰਾ ਸਾਹਿਬ ਵਿਖੇ ਪਹੰੁਚਾਇਆ ਗਿਆ | ਰਣਬੀਰ ਸਿੰਘ ਖੱਟੜਾ ਨੇ ਦੱਸਿਆ ਕਿ ਇਹ ਮਾਮਲਾ ਅਜੇ ਤਫ਼ਤੀਸ਼ ਅਧੀਨ ਹੈ ਤੇ ਦੱਸਣ ਨਾਲ ਜਾਂਚ ਉੱਪਰ ਅਸਰ ਪੈਂਦਾ ਹੈ | ਸ. ਖੱਟੜਾ ਨੇ ਉਨ੍ਹਾਂ ਖ਼ਬਰਾਂ ਦਾ ਖੰਡਨ ਕੀਤਾ ਕਿ ਪਿੰਡ ਡੱਗੋ ਰੋਮਾਣਾ ਵਿਖੇ ਡੇਰਾ ਪ੍ਰੇਮੀ ਸ਼ਕਤੀ ਸਿੰਘ ਦੇ ਘਰ ਕੀਤੀ ਛਾਪੇਮਾਰੀ ਉਪਰੰਤ ਪੁਲਿਸ ਨੂੰ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੀ ਬੀੜ ਜਾਂ ਕੋਈ ਅੰਗ ਪ੍ਰਾਪਤ ਹੋਏ ਹਨ | ਇਸ ਟੀਮ ਨਾਲ ਜ਼ਿਲ੍ਹਾ ਪੁਲਿਸ ਮੁਖੀ ਫ਼ਰੀਦਕੋਟ ਡਾ. ਨਾਨਕ ਸਿੰਘ, ਡੀ.ਐਸ.ਪੀÊਕੋਟਕਪੂਰਾ ਮਨਵਿੰਦਰਬੀਰ ਸਿੰਘ, ਥਾਣਾ ਸਿਟੀ ਮੁਖੀ ਖੇਮ ਚੰਦ ਪਰਾਸ਼ਰ ਸਮੇਤ ਹੋਰ ਅਧਿਕਾਰੀ ਤੇ ਕਰਮਚਾਰੀ 'ਚ ਸ਼ਾਮਿਲ ਸਨ |

ਕਰਜ਼ੇ ਤੋਂ ਪ੍ਰੇਸ਼ਾਨ 2 ਕਿਸਾਨਾਂ ਵਲੋਂ ਖ਼ੁਦਕੁਸ਼ੀ

ਮੰਡਵੀ, ਮੂਣਕ, 13 ਜੂਨ (ਧਾਲੀਵਾਲ, ਸਿੰਗਲਾ, ਭਾਰਦਵਾਜ)-ਪਿੰਡ ਰਾਜਲਹੇੜੀ ਦੇ ਇਕ ਕਿਸਾਨ ਨੇ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਆਪਣੇ ਘਰ ਵਿਖੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ | ਮਿ੍ਤਕ ਸਤਗੁਰ ਸਿੰਘ (36) ਦੇ ਪਿਤਾ ਅਮਰੀਕ ਸਿੰਘ ਨੇ ਦੱਸਿਆ ਕਿ ਉਸ ਦੀ ਨੂੰ ਹ ਪੇਕੇ ਗਈ ਹੋਈ ਸੀ ...

ਪੂਰੀ ਖ਼ਬਰ »

ਭਾਰਤ-ਪਾਕਿ ਰਿਸ਼ਤਿਆਂ ਲਈ ਮਹੱਤਵਪੂਰਨ ਭੂਮਿਕਾ ਨਿਭਾਉਣ ਵਾਲੇ ਸਾਬਤ ਹੋਣਗੇ ਪਾਕਿ ਸੰਸਦੀ ਚੋਣਾਂ ਦੇ ਨਤੀਜੇ

ਸੁਰਿੰਦਰ ਕੋਛੜ ਅੰਮਿ੍ਤਸਰ, 13 ਜੂਨ- ਪਾਕਿਸਤਾਨ 'ਚ 25 ਜੁਲਾਈ ਨੂੰ ਹੋਣ ਜਾ ਰਹੀਆਂ ਸੰਸਦੀ ਚੋਣਾਂ ਦੇ ਨਤੀਜੇ ਭਾਰਤ-ਪਾਕਿ ਰਿਸ਼ਤਿਆਂ ਲਈ ਮਹੱਤਵਪੂਰਨ ਭੂਮਿਕਾ ਨਿਭਾਉਣ ਵਾਲੇ ਸਾਬਤ ਹੋਣਗੇ ਕਿਉਂਕਿ ਪਾਕਿ ਦੀ ਸੱਤਾ 'ਤੇ ਕਾਬਜ਼ ਹੋਣ ਵਾਲੀ ਰਾਜਨੀਤਿਕ ਪਾਰਟੀ ਦੀ ...

ਪੂਰੀ ਖ਼ਬਰ »

ਜਾਅਲੀ ਪੈਰਾਮੈਡੀਕਲ ਕੌਾਸਲ ਦੀਆਂ ਡਿਗਰੀਆਂ ਵੇਚਣ ਵਾਲਾ ਕਾਬੂ

ਐੱਸ. ਏ. ਐੱਸ. ਨਗਰ, 13 ਜੂਨ (ਕੇ. ਐੱਸ. ਰਾਣਾ)- ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਮੁਹਾਲੀ ਨੇ ਜਾਅਲੀ ਪੈਰਾਮੈਡੀਕਲ ਕੌਾਸਲ ਦਾ ਜਨਰਲ ਸਕੱਤਰ ਤੇ ਜਾਅਲੀ ਕੰਪਨੀ ਇਨਫਰਮੇਸ਼ਨ ਟੈਕਨਾਲੋਜੀ ਤੇ ਮੈਨੇਜਮੈਂਟ ਦਾ ਚੇਅਰਮੈਨ ਬਣ ਕੇ ਲੋਕਾਂ ਨੰੂ ਜਾਅਲੀ ...

ਪੂਰੀ ਖ਼ਬਰ »

ਮੁਹਾਲੀ ਪੁਲਿਸ ਵਲੋਂ ਸੰਪਤ ਨਹਿਰਾ ਗੈਂਗ ਦੇ 5 ਗੈਂਗਸਟਰ ਅਸਲੇ੍ਹ ਸਮੇਤ ਕਾਬੂ

ਐੱਸ. ਏ. ਐੱਸ. ਨਗਰ, 13 ਜੂਨ (ਜਸਬੀਰ ਸਿੰਘ ਜੱਸੀ)-ਮੁਹਾਲੀ ਪੁਲਿਸ ਨੇ ਗੈਂਗਸਟਰ ਸੰਪਤ ਨਹਿਰਾ ਨਾਲ ਸਬੰਧਿਤ 5 ਗੈਂਗਸਟਰਾਂ ਨੂੰ ਅਸਲੇ੍ਹ ਸਮੇਤ ਕਾਬੂ ਕੀਤਾ ਹੈ | ਉਕਤ ਗੈਂਗਸਟਰਾਂ ਦੀ ਪਛਾਣ ਰਮਨਦੀਪ ਸਿੰਘ ਉਰਫ ਭਾਊ ਵਾਸੀ ਪਿੰਡ ਖੰਡੂਰ ਜ਼ਿਲ੍ਹਾ ਫਿਰੋਜਪੁਰ, ...

ਪੂਰੀ ਖ਼ਬਰ »

ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਅੱਜ

ਅੰਮਿ੍ਤਸਰ, 13 ਜੂਨ (ਜਸਵੰਤ ਸਿੰਘ ਜੱਸ)-ਸਿੱਖ ਪੰਥ ਨੂੰ ਦਰਪੇਸ਼ ਮਾਮਲਿਆਂ ਬਾਰੇ ਵਿਚਾਰ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਵਲੋਂ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਭਲਕੇ 14 ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ...

ਪੂਰੀ ਖ਼ਬਰ »

ਝੋਨੇ ਦਾ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਅਣ-ਐਲਾਨੇ ਕੱਟਾਂ ਦਾ ਸਾਹਮਣਾ ਕਰਨ ਲੱਗੇ ਲੋਕ

ਸ਼ਿਵ ਸ਼ਰਮਾ ਜਲੰਧਰ, 13 ਜੂਨ- ਸਰਕਾਰੀ ਹਦਾਇਤਾਂ ਮੁਤਾਬਿਕ ਪੈਡੀ ਸੀਜ਼ਨ ਸ਼ੁਰੂ ਹੋਣ ਲਈ ਇਕ ਹਫ਼ਤਾ ਰਹਿ ਗਿਆ ਹੈ, ਪਰ ਇਸ ਤੋਂ ਪਹਿਲਾਂ ਹੀ ਕਈ ਜਗ੍ਹਾ ਅਣ-ਐਲਾਨੇ ਕੱਟਾਂ ਦਾ ਲੋਕਾਂ ਨੂੰ ਸਾਹਮਣਾ ਕਰਨ ਨਾਲ ਗਰਮੀ 'ਚ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ...

ਪੂਰੀ ਖ਼ਬਰ »

ਵਜ਼ਾਰਤੀ ਵਾਧੇ ਵਿਰੁੱਧ 3 ਕਾਂਗਰਸੀਆਂ ਦੇ ਅਸਤੀਫੇ ਪ੍ਰਵਾਨ ਕਰਾਂ ਜਾਂ ਨਾ, ਰਾਣਾ ਕੈਪਟਨ ਨੂੰ ਪੁੱਛਣਾ ਚਾਹੁੰਦੇ ਹਨ

ਚੰਡੀਗੜ੍ਹ, 13 ਜੂਨ (ਐਨ.ਐਸ. ਪਰਵਾਨਾ)-21 ਅਪ੍ਰੈਲ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਆਪਣੇ ਮੰਤਰੀ ਮੰਡਲ 'ਚ ਕੀਤੇ ਗਏ ਵਾਧੇ ਨੂੰ ਲੈ ਕੇ ਰੋਸ ਵਜੋਂ 3 ਕਾਂਗਰਸੀ ਵਿਧਾਇਕਾਂ ਰਾਕੇਸ਼ ਪਾਂਡੇ, ਅਮਰੀਕ ਸਿੰਘ ਫਿਲੌਰ ਤੇ ਰਣਦੀਪ ਸਿੰਘ ਨਾਭਾ ਨੇ ਵਿਧਾਨ ਸਭਾ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦਾ 'ਗਰੀਨਿੰਗ ਪੰਜਾਬ ਮਿਸ਼ਨ' ਪਿਆ ਠੰਢੇ ਬਸਤੇ 'ਚ

ਬੀ. ਐਸ. ਬਰਾੜ ਲੁਧਿਆਣਾ, 13 ਜੂਨ-ਪੰਜਾਬ 'ਚ ਸੜਕਾਂ ਦੇ ਵਿਕਾਸ ਦੀ ਆੜ ਹੇਠ ਲੱਖਾਂ ਦਰਖ਼ਤ ਕੱਟੇ ਜਾ ਚੁੱਕੇ ਹਨ | ਕਟਾਈ ਤੋਂ ਪਹਿਲਾਂ ਸਰਕਾਰ ਦੀ ਦਰਖ਼ਤ ਲਾਉਣ ਦੀ ਕੋਈ ਵਿਉਂਤਬੰਦੀ ਨਹੀਂ ਹੰੁਦੀ | ਜਾਗਰੂਕਤਾ ਦੀ ਘਾਟ ਕਾਰਨ ਪਿੰਡਾਂ 'ਚ ਕਿਸਾਨ ਆਪਣੇ ਖੇਤਾਂ ਤੇ ਘਰਾਂ 'ਚ ...

ਪੂਰੀ ਖ਼ਬਰ »

ਕਠੂਆ ਮਾਮਲਾ : ਅਦਾਲਤ ਵਲੋਂ ਐਸ. ਪੀ. ਜੇਲ੍ਹ ਤਲਬ

ਪਠਾਨਕੋਟ, 13 ਜੂਨ (ਚੌਹਾਨ, ਆਸ਼ੀਸ਼ ਸ਼ਰਮਾ, ਆਰ. ਸਿੰਘ)-ਕਠੂਆ ਜਬਰ ਜਨਾਹ ਤੇ ਕਤਲ ਮਾਮਲੇ ਦੀ ਅੱਜ ਸੁਣਵਾਈ ਦੌਰਾਨ ਜ਼ਿਲ੍ਹਾ ਤੇ ਸੈਸ਼ਨ ਜੱਜ ਪਠਾਨਕੋਟ ਦੀ ਅਦਾਲਤ 'ਚ ਕਥਿਤ ਦੋਸ਼ੀ ਤਿਲਕ ਰਾਜ ਦੀ ਦਰਖ਼ਾਸਤ, ਕਿ ਕੀ ਉਨ੍ਹਾਂ ਨੰੂ ਪਰਿਵਾਰ ਨਾਲ ਮਿਲਣ ਦਾ ਸਮਾਂ ਨਹੀਂ ...

ਪੂਰੀ ਖ਼ਬਰ »

ਮੁਸਲਮਾਨਾਂ ਨੂੰ ਅੱਜ ਦਿਖਾਈ ਦੇਵੇਗਾ ਈਦਾ ਦਾ ਚੰਨ-ਸ਼ਾਹੀ ਇਮਾਮ

ਲੁਧਿਆਣਾ, 13 ਜੂਨ (ਪੁਨੀਤ ਬਾਵਾ)-ਪੰਜਾਬ ਦੇ ਦੀਨੀ ਮਰਕਜ ਜਾਮਾ ਮਸਜਿਦ ਲੁਧਿਆਣਾ ਤੋਂ ਪੰਜਾਬ ਦੇ ਸ਼ਾਹੀ ਇਮਾਮ ਤੇ ਰੂਅਤੇ ਹਿਲਾਲ ਕਮੇਟੀ ਪੰਜਾਬ (ਚੰਨ ਦੇਖਣ ਵਾਲੀ ਕਮੇਟੀ) ਦੇ ਪ੍ਰਧਾਨ ਮੌਲਾਨਾ ਹਬੀਬ-ਉਰ-ਰਹਿਮਾਨ ਸਾਨੀ ਲੁਧਿਆਣਵੀ ਨੇ ਪੰਜਾਬ ਭਰ ਦੇ ਮੁਸਲਮਾਨਾਂ ...

ਪੂਰੀ ਖ਼ਬਰ »

ਪਾਕਿ ਚੋਣਾਂ 'ਚ 4 ਸਿੱਖ ਉਮੀਦਵਾਰ ਅਜ਼ਮਾਉਣਗੇ ਕਿਸਮਤ

ਅੰਮਿ੍ਤਸਰ, 13 ਜੂਨ (ਸੁਰਿੰਦਰ ਕੋਛੜ)-ਪਾਕਿਸਤਾਨ 'ਚ 25 ਜੁਲਾਈ ਹੋਣ ਜਾ ਰਹੀਆਂ ਕੌਮੀ ਤੇ ਸੂਬਾਈ ਚੋਣਾਂ 'ਚ ਇਸ ਵਾਰ 4 ਸਿੱਖ ਉਮੀਦਵਾਰ ਆਪਣੀ ਕਿਸਮਤ ਅਜਮਾਉਣ ਲਈ ਮੈਦਾਨ 'ਚ ਉਤਰੇ ਹਨ | ਪਾਕਿਸਤਾਨ ਤਹਿਰੀਕ- ਏ-ਇਨਸਾਫ਼ ਪਾਰਟੀ ਵਲੋਂ ਮੁਲਤਾਨ ਤੋਂ ਘੱਟ ਗਿਣਤੀ ਵਿੰਗ ਸਾਊਥ ...

ਪੂਰੀ ਖ਼ਬਰ »

ਪੰਜਾਬ 'ਚ ਮਾਵਾਂ ਦੀ ਮੌਤ ਦਰ 'ਚ 19 ਅੰਕਾਂ ਦੀ ਗਿਰਾਵਟ-ਬ੍ਰਹਮ ਮਹਿੰਦਰਾ

ਚੰਡੀਗੜ੍ਹ, 13 ਜੂਨ (ਅਜੀਤ ਬਿਊਰੋ)-ਪੰਜਾਬ 'ਚ ਮਾਵਾਂ ਦੀ ਮੌਤ ਦਰ 'ਚ 19 ਅੰਕਾਂ ਦੀ ਵੱਡੀ ਗਿਰਾਵਟ ਦਰਜ ਕੀਤੀ ਗਈ ਹੈ¢ ਸੈਂਪਲ ਰਜਿਸਟ੍ਰੇਸ਼ਨ ਸਿਸਟਮ ਵਲੋਂ ਤਾਜ਼ਾ ਅੰਕੜਿਆਂ ਅਨੁਸਾਰ ਪ੍ਰਤੀ 100000 ਜੀਵਤ ਬੱਚਿਆਂ ਪਿੱਛੇ ਮਾਵਾਂ ਦੀ ਮੌਤ ਦਰ 141 ਤੋਂ ਘਟ ਕੇ 122 ਹੋ ਗਈ ਹੈ¢ ਇਸ ...

ਪੂਰੀ ਖ਼ਬਰ »

14 ਤਹਿਸੀਲਦਾਰਾਂ ਤੇ 38 ਨਾਇਬ ਤਹਿਸੀਲਦਾਰਾਂ ਦੀਆਂ ਬਦਲੀਆਂ ਤੇ ਤੈਨਾਤੀਆਂ

ਚੰਡੀਗੜ੍ਹ, 13 ਜੂਨ (ਅਜੀਤ ਬਿਊਰੋ)- ਅੱਜ ਮਾਲ ਵਿਭਾਗ ਦੇ 14 ਤਹਿਸੀਲਦਾਰਾਂ ਤੇ 38 ਨਾਇਬ ਤਹਿਸੀਲਦਾਰਾਂ ਦੀਆਂ ਬਦਲੀਆਂ ਤੇ ਤੈਨਾਤੀਆਂ ਕੀਤੀਆਂ ਗਈਆਂ ਹਨ | ਹੁਕਮਾਂ ਅਨੁਸਾਰ ਤਹਿਸੀਲਦਾਰ ਗੁਰਦੇਵ ਸਿੰਘ ਨੂੰ ਸਬ-ਰਜਿਸਟਰਾਰ ਲੁਧਿਆਣਾ (ਈਸਟ) ਤੋਂ ਬਦਲ ਕੇ ਸਬ-ਰਜਿਸਟਰਾਰ ...

ਪੂਰੀ ਖ਼ਬਰ »

ਆਮਦਨ ਕਰ ਵਿਭਾਗ ਵਲੋਂ ਅੰਮਿ੍ਤਸਰ, ਗੁਜਰਾਤ ਅਤੇ ਗੁਹਾਟੀ ਵਿਖੇ 30 ਥਾਵਾਂ 'ਤੇ ਛਾਪਾਮਾਰੀ

ਲੁਧਿਆਣਾ, 13 ਜੂਨ (ਪੁਨੀਤ ਬਾਵਾ)-ਪ੍ਰਮੁੱਖ ਨਿਰਦੇਸ਼ਕ ਆਮਦਨ ਕਰ ਵਿਭਾਗ (ਪੜਤਾਲੀਆ ਵਿੰਗ) ਪੰਜਾਬ ਤੇ ਜੰਮੂ-ਕਸ਼ਮੀਰ ਵੱਲੋਂ ਆਮਦਨ ਕਰ ਚੋਰੀ ਕਰਨ ਵਾਲਿਆਂ ਖਿਲਾਫ਼ ਵਿੱਢੀ ਗਈ ਮੁਹਿੰਮ ਤਹਿਤ ਅੰਮਿ੍ਤਸਰ, ਸੂਰਤ ਤੇ ਗੁਜਰਾਤ ਵਿਖੇ 30 ਥਾਵਾਂ 'ਤੇ ਇਕੋ ਸਮੇਂ ਛਾਪਾਮਾਰੀ ...

ਪੂਰੀ ਖ਼ਬਰ »

ਹੋਂਡਾ 2018 ਗੋਲਡ ਵਿੰਗ ਦੀ ਡਲਿਵਰੀ ਸ਼ੁਰੂ

ਜਲੰਧਰ, 13 ਜੂਨ (ਅ.ਬ.)-ਹੋਂਡਾ ਮੋਟਰਸਾਈਕਲ ਅਤੇ ਸਕੂਟਰ ਇੰਡੀਆ ਪ੍ਰਾਈਵੇਟ ਇੰਡੀਆ ਨੇ ਅੱਜ ਜੈਪੁਰ, ਰਾਜਸਥਾਨ 'ਚ ਕਰਵਾਏ ਇਕ ਪ੍ਰੋਗਰਾਮ ਦੌਰਾਨ ਕਿੰਗ ਆਫ਼ ਟੂਰਜ਼ ਗੋਲਡ ਵਿੰਗ ਦੀ ਡਲਿਵਰੀ ਸ਼ੁਰੂ ਕੀਤੀ | 2018 ਗੋਲਡ ਵਿੰਗ ਨੂੰ ਪਹਿਲੀ ਵਾਰ 2018 ਆਟੋ ਐਕਸਪੋ 'ਚ ਪੇਸ਼ ਕੀਤਾ ...

ਪੂਰੀ ਖ਼ਬਰ »

ਪਾਵਰਕਾਮ ਦੇ ਨਵ-ਨਿਯੁਕਤ ਚੇਅਰਮੈਨ ਇੰਜੀ: ਬਲਦੇਵ ਸਿੰਘ ਸਰਾਂ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ

ਅੰਮਿ੍ਤਸਰ, 13 ਜੂਨ (ਜਸਵੰਤ ਸਿੰਘ ਜੱਸ)-ਪਾਵਰਕਾਮ ਦੇ ਨਵ-ਨਿਯੁਕਤ ਚੇਅਰਮੈਨ ਇੰਜੀ: ਬਲਦੇਵ ਸਿੰਘ ਸਰਾਂ ਅੱਜ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪੁੱਜੇ | ਇੰਜੀ: ਸਰਾਂ ਤੇ ਉਨ੍ਹਾਂ ਦੀ ਪਤਨੀ ਨੇ ਸ਼ਰਧਾ ਸਹਿਤ ਗੁਰੂ ਦਰ 'ਤੇ ਸੀਸ ਨਿਵਾਇਆ ਤੇ ਸਰਬੱਤ ਤੇ ...

ਪੂਰੀ ਖ਼ਬਰ »

ਰਾਹੁਲ ਪੰਜਾਬ ਦੇ ਵਿੱਤ ਮੰਤਰੀ ਨੂੰ ਪੈਟਰੋਲ-ਡੀਜ਼ਲ ਨੂੰ ਜੀ. ਐਸ. ਟੀ. ਥੱਲੇ ਲਿਆਉਣ ਦਾ ਮੁੱਦਾ ਉਠਾਉਣ ਲਈ ਕਹਿਣ-ਸੁਖਬੀਰ

ਚੰਡੀਗੜ੍ਹ, 13 ਜੂਨ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਕਿਹਾ ਹੈ ਕਿ ਜੇਕਰ ਉਹ ਆਮ ਆਦਮੀ ਨੂੰ ਰਾਹਤ ਦਿਵਾਉਣ ਵਾਸਤੇ ਸੱਚਮੁੱਚ ਸੰਜੀਦਾ ਹਨ ਤਾਂ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ...

ਪੂਰੀ ਖ਼ਬਰ »

ਦਿੱਲੀ 'ਚ ਰਹੀ ਮੌਸਮ ਦੀ ਸਭ ਤੋਂ ਗਰਮ ਸਵੇਰ

ਨਵੀਂ ਦਿੱਲੀ, 13 ਜੂਨ (ਪੀ. ਟੀ. ਆਈ)-ਅੱਜ ਸਵੇਰੇ ਦਿੱਲੀ 'ਚ ਧੂੜ-ਮਿੱਟੀ ਭਰੀਆਂ ਗਰਮ ਹਵਾਵਾਂ ਚੱਲਣ ਕਰਕੇ ਦਿੱਲੀ ਦਾ ਘੱਟੋ-ਘੱਟ ਤਾਪਮਾਨ ਵਧ ਕੇ 34 ਡਿਗਰੀ ਸੈਲਸੀਅਸ ਤਕ ਪਹੁੰਚ ਗਿਆ ਹੈ ਜੋ ਕਿ ਪਿਛਲੇ ਸਾਲ ਦੇ ਮੁਕਾਬਲੇ 6 ਡਿਗਰੀ ਜਿਆਦਾ ਹੈ ਜਿਸ ਕਰਕੇ ਦਿੱਲੀ 'ਚ ਮੌਸਮ ਦੀ ...

ਪੂਰੀ ਖ਼ਬਰ »

ਤਨਿਸ਼ਕ ਵਲੋਂ ਐਕਸਚੇਂਜ ਪ੍ਰਕਿਰਿਆ ਵਧੇਰੇ ਪਾਰਦਰਸ਼ੀ ਤੇ ਭਰੋਸੇਮੰਦ

ਜਲੰਧਰ, 13 ਜੂਨ (ਅ.ਬ)-ਤਨਿਸ਼ਕ ਦੇਸ਼ 'ਚ ਪਹਿਲੀ ਜਵੈਲਰ ਕੰਪਨੀ ਸੀ, ਜਿਸਨੇ ਭਾਰਤੀ ਖ਼ਰੀਦਦਾਰਾਂ ਦੀਆਂ ਬਦਲਦੀਆਂ ਜ਼ਰੂਰਤਾਂ ਨੰੂ ਸਮਝਿਆ ਹੈ | ਉਸ ਨੇ ਆਧੁਨਿਕ, ਨਵੇਂ ਡਿਜ਼ਾਇਨਾਂ ਵਾਲੇ ਤੇ ਘੱਟ ਵਜ਼ਨ ਵਾਲੇ ਸੋਨੇ ਦੇ ਗਹਿ ਣਿਆਂ ਦਾ ਨਿਰਮਾਣ ਕੀਤਾ ਹੈ | ਇਨ੍ਹਾਂ ...

ਪੂਰੀ ਖ਼ਬਰ »

ਰਮਜ਼ਾਨ ਮੁਬਾਰਕ ਦਾ 29ਵਾਂ ਰੋਜ਼ਾ ਅੱਜ

ਮਲੇਰਕੋਟਲਾ, 13 ਜੂਨ (ਹਨੀਫ਼ ਥਿੰਦ) -ਅੱਜ 14 ਜੂਨ ਵੀਰਵਾਰ ਨੂੰ ਰਮਜ਼ਾਨ-ਉਲ-ਮੁਬਾਰਕ ਦਾ 29 ਵਾਂ ਰੋਜ਼ਾ ਖੋਲ੍ਹਣ ਦਾ ਸਮਾਂ ਸ਼ਾਮ 7:31 ਵਜੇ ਹੋਵੇਗਾ ਤੇ ਕੱਲ੍ਹ 15 ਜੂਨ ਨੂੰ 30ਵਾਂ ਰੋਜ਼ਾ ਸਵੇਰੇ 3:47 ਵਜੇ ਤੱਕ ਰੱਖਿਆ ਜਾ ਸਕੇਗਾ ਜਦਕਿ ਲੁਧਿਆਣਾ, ਧੂਰੀ ਤੇ ਫਗਵਾੜਾ ਹਰ ਰੋਜ਼ ...

ਪੂਰੀ ਖ਼ਬਰ »

ਅੱਖਾਂ ਦੇ ਪਰਦੇ ਦੇ ਆਪ੍ਰੇਸ਼ਨ ਦਾ ਰਿਆਇਤੀ ਕੈਂਪ 17 ਤੱਕ

ਜਲੰਧਰ, 13 ਜੂਨ (ਐੱਮ.ਐੱਸ. ਲੋਹੀਆ)-ਨਿਊ ਜਵਾਹਰ ਨਗਰ 'ਚ ਚੱਲ ਰਹੇ ਹਰਪ੍ਰੀਤ ਅੱਖਾਂ ਤੇ ਦੰਦਾਂ ਦੇ ਕੇਂਦਰ 'ਚ ਅੱਖਾਂ ਦੇ ਪਰਦੇ ਦੇ ਆਪ੍ਰੇਸ਼ਨ ਦਾ ਰਿਆਇਤੀ ਕੈਂਪ ਲਗਾਇਆ ਗਿਆ ਹੈ | 17 ਜੂਨ ਤੱਕ ਚੱਲਣ ਵਾਲੇ ਇਸ ਕੈਂਪ ਬਾਰੇ ਜਾਣਕਾਰੀ ਦਿੰਦੇ ਹੋਏ ਅੱਖਾਂ ਦੀਆਂ ਬਿਮਾਰੀਆਂ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਕੀਤੇ ਉਪਰਾਲੇ ਤੇ ਮੀਡੀਆ ਦੇ ਸਹਿਯੋਗ ਨਾਲ ਕੋਲੇ ਦੀ ਸਪਲਾਈ 'ਚ ਆਇਆ ਸੁਧਾਰ

ਰਾਜਪੁਰਾ, 13 ਜੂਨ (ਜੀ.ਪੀ. ਸਿੰਘ)-ਅੱਜ ਰਾਜਪੁਰਾ ਦੇ ਨਾਭਾ ਥਰਮਲ ਪਲਾਂਟ ਦੇ ਮੁੱਖ ਕਾਰਜਕਾਰੀ ਅਫਸਰ ਅੱਥਰ ਸ਼ਹਾਬ ਨੇ ਗਲਬਾਤ ਕਰਦਿਆਂ ਦੱਸਿਆ ਕਿ ਕੋਲੇ ਦੀ ਘਾਟ ਕਾਰਨ 3 ਜੂਨ ਨੂੰ ਤਾਪ ਬਿਜਲੀ ਘਰ ਦਾ ਇਕ ਯੂਨਿਟ ਬੰਦ ਕਰ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਉਨ੍ਹਾਂ 5 ਜੂਨ ...

ਪੂਰੀ ਖ਼ਬਰ »

ਅਣ-ਅਧਿਕਾਰਤ ਕਾਲੋਨੀਆਂ ਨੂੰ ਰੈਗੂਲਰ ਕਰਨ ਲਈ ਨੀਤੀ 30 ਤੱਕ ਫਾਈਨਲ ਕੀਤੀ ਜਾਵੇਗੀ-ਬਾਜਵਾ

ਚੰਡੀਗੜ੍ਹ, 13 ਜੂਨ (ਅਜੀਤ ਬਿਊਰੋ)- ਪੰਜਾਬ ਸਰਕਾਰ ਅਣ-ਅਧਿਕਾਰਤ ਕਾਲੋਨੀਆਂ ਸਬੰਧੀ ਇਕ ਨਵੀਂ ਨੀਤੀ ਜਾਰੀ ਕਰੇਗੀ, ਜੋ ਕਿ ਲੋਕ ਹਿੱਤ ਦੇ ਨਾਲ-ਨਾਲ ਸਾਰੇ ਹਿੱਸੇਦਾਰਾਂ ਦਾ ਧਿਆਨ ਰੱਖੇਗੀ | ਇਸ ਸਬੰਧੀ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਤਿ੍ਪਤ ਰਜਿੰਦਰ ਸਿੰਘ ...

ਪੂਰੀ ਖ਼ਬਰ »

ਪਾਕਿ ਪੱਤਰਕਾਰ ਨੇ ਪਿਸ਼ਾਵਰੀ ਸਿੱਖਾਂ ਦੀ ਸੁਰੱਖਿਆ ਨੂੰ ਲੈ ਕੇ ਕੀਤਾ ਗੰੁਮਰਾਹ

ਅੰਮਿ੍ਤਸਰ, 13 ਜੂਨ (ਸੁਰਿੰਦਰ ਕੋਛੜ)¸ਪਿਸ਼ਾਵਰੀ ਸਿੱਖ ਸੰਗਤ ਦੇ ਆਗੂ ਤੇ ਮੰਤਰੀ ਘੱਟ ਗਿਣਤੀ ਅਸਥਾਈ ਯੂਥ ਅਸੈਂਬਲੀ ਗੁਰਪਾਲ ਸਿੰਘ ਤੇ ਪਾਕਿਸਤਾਨ ਸਿੱਖ ਕੌਾਸਲ ਦੇ ਮੈਂਬਰ ਬਲਬੀਰ ਸਿੰਘ ਦੇ ਹਵਾਲੇ ਨਾਲ ਅੱਜ ਇਕ ਪਾਕਿਸਤਾਨੀ ਅਖ਼ਬਾਰ ਦੇ ਪੱਤਰਕਾਰ ਐਨ. ਮਹਿਰਾਮ ...

ਪੂਰੀ ਖ਼ਬਰ »

ਪੰਜਾਬ 'ਚ ਹਰੇਕ ਵਰੇ੍ਹ ਵਧ ਰਹੀ ਹੈ ਸੈਲਾਨੀਆਂ ਦੀ ਗਿਣਤੀ

ਪਟਿਆਲਾ, 13 ਜੂਨ (ਗੁਰਵਿੰਦਰ ਸਿੰਘ ਔਲਖ)-ਪੰਜਾਬ ਦੀਆਂ ਬਹੁਤੀਆਂ ਵਿਰਾਸਤੀ ਇਮਾਰਤਾਂ ਦੀ ਦਸ਼ਾ ਭਾਵੇਂ ਸੰਤੁਸ਼ਟੀਜਨਕ ਨਹੀਂ, ਪਰ ਇਸ ਦੇ ਬਾਵਜੂਦ ਸੂਬੇ 'ਚ ਸੈਲਾਨੀਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ ਜੋ ਕਿ ਭਵਿੱਖ 'ਚ ਸੈਰ-ਸਪਾਟਾ ਵਿਭਾਗ ਲਈ ਸ਼ੁੱਭ ਸੰਕੇਤ ...

ਪੂਰੀ ਖ਼ਬਰ »

ਪੰਜਾਬ 'ਚ 52 ਹਜ਼ਾਰ ਤੋਂ ਜ਼ਿਆਦਾ ਰਜਿਸਟਰੀਆਂ ਹੋਈਆਂ ਆਨਲਾਈਨ-ਸਰਕਾਰੀਆ

ਚੰਡੀਗੜ੍ਹ, 13 ਜੂਨ (ਅਜੀਤ ਬਿਊਰੋ)-ਮਾਲ ਵਿਭਾਗ ਵੱਲੋਂ ਸ਼ੁਰੂ ਕੀਤੀ ਕਲਾਊਡ-ਬੇਸਡ ਐਨ.ਜੀ.ਡੀ. ਆਰ.ਐਸ. (ਨੈਸ਼ਨਲ ਜੈਨਰਿਕ ਡਾਕੂਮੈਂਟ ਰਜਿਸਟ੍ਰੇਸ਼ਨ ਸਿਸਟਮ) ਆਨ-ਲਾਈਨ ਜਾਇਦਾਦ ਰਜਿਸਟ੍ਰੇਸ਼ਨ ਪ੍ਰਣਾਲੀ ਕਾਮਯਾਬੀ ਨਾਲ ਚੱਲ ਰਹੀ ਹੈ¢ ਨਵੰਬਰ 2017 ਤੋਂ ਸ਼ੁਰੂ ਹੋਏ ਇਸ ...

ਪੂਰੀ ਖ਼ਬਰ »

ਸਰੀਰਕ ਸ਼ੋਸ਼ਣ ਮਾਮਲੇ ਦੀ ਜਾਂਚ ਸੀ.ਬੀ.ਆਈ. ਕੋਲੋਂ ਕਰਾਉਣ ਲਈ ਅਦਾਕਾਰ ਦਿਲੀਪ ਨੇ ਕੀਤਾ ਹਾਈਕੋਰਟ ਦਾ ਰੁਖ਼

ਕੋਚੀ, 13 ਜੂਨ (ਏਜੰਸੀ)- ਬੀਤੇ ਸਾਲ ਫਰਵਰੀ 'ਚ ਇਕ ਅਦਾਕਾਰਾ ਨੂੰ ਅਗਵਾ ਕਰਨ ਤੇ ਸਰੀਰਕ ਸ਼ੋਸ਼ਣ ਦੇ ਮਾਮਲੇ 'ਚ ਦੋਸ਼ੀ ਮਲਿਆਲਮ ਅਦਾਕਾਰ ਦਿਲੀਪ ਨੇ ਇਸ ਮਾਮਲੇ ਦੀ ਜਾਂਚ ਸੀ.ਬੀ.ਆਈ. ਕੋਲੋਂ ਕਰਵਾਉਣ ਲਈ ਹਾਈਕੋਰਟ ਦਾ ਰੁਖ਼ ਕੀਤਾ ਹੈ | ਉਸ ਨੇ ਆਪਣੀ ਅਰਜ਼ੀ 'ਚ ਕੇਰਲਾ ...

ਪੂਰੀ ਖ਼ਬਰ »

ਮੋਦੀ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਿਖ਼ਲਾਫ਼ ਕਾਂਗਰਸ ਦੀ ਪਿੰਡ ਪੱਧਰੀ ਜਾਗਰੂਕਤਾ ਮੁਹਿੰਮ ਅੱਜ ਤੋਂ-ਜਾਖੜ

ਚੰਡੀਗੜ੍ਹ, 13 ਜੂਨ (ਅਜੀਤ ਬਿਊਰੋ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ ਕੇਂਦਰ ਦੀ ਮੋਦੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਿਖ਼ਲਾਫ਼ ਜਨ ਜਾਗਰੂਕਤਾ ਮੁਹਿੰਮ ਨੂੰ ਪਿੰਡ ਪੱਧਰ 'ਤੇ ਲੈ ਜਾਣ ਦਾ ਫ਼ੈਸਲਾ ਕੀਤਾ ਗਿਆ ਹੈ, ਜਿਸ ਤਹਿਤ ਰਾਜ ਦੇ ਸਾਰੇ ਪਿੰਡਾਂ 'ਚ 14 ...

ਪੂਰੀ ਖ਼ਬਰ »

ਸਹਾਰਨਪੁਰ-ਬਿਆਸ ਵਿਚਕਾਰ ਸਪੈਸ਼ਲ ਰੇਲ ਚਲਾਉਣ ਦਾ ਫ਼ੈਸਲਾ

ਚੰਡੀਗੜ੍ਹ, 13 ਜੂਨ (ਮਨਜੋਤ ਸਿੰਘ ਜੋਤ)- ਉਤਰੀ ਰੇਲਵੇ ਵਲੋਂ ਯਾਤਰੀਆਂ ਦੀ ਸਹੂਲਤ ਲਈ ਸਹਾਰਨਪੁਰ-ਬਿਆਸ ਵਿਚਕਾਰ ਸਪੈਸ਼ਲ ਰੇਲ ਚਲਾਉਣ ਦਾ ਫ਼ੈਸਲਾ ਲਿਆ ਗਿਆ ਹੈ, ਜਿਸ ਤਹਿਤ ਸਹਾਰਨਪੁਰ-ਬਿਆਸ-ਸਹਾਰਨਪੁਰ ਵਿਚਕਾਰ ਰੇਲ ਨੰਬਰ 04917/04918 ਰੇਲ 29 ਜੂਨ ਨੂੰ ਸ਼ੁਰੂ ਕੀਤੀ ...

ਪੂਰੀ ਖ਼ਬਰ »

ਪਿ੍ਅੰਕਾ ਗਾਂਧੀ ਨੇ ਸੰਭਾਲੀ ਰਾਹੁਲ ਦੀ ਸੋਸ਼ਲ ਮੀਡੀਆ ਦੀ ਕਮਾਨ

• ਵਿਕਰਮਜੀਤ ਸਿੰਘ ਮਾਨ ਚੰਡੀਗੜ੍ਹ, 13 ਜੂਨ-ਅਗਲੇ ਸਾਲ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਨੂੰ ਦੇਖਦਿਆਂ ਕਾਂਗਰਸ ਨੇ ਸੋਸ਼ਲ ਮੀਡੀਆ 'ਤੇ ਹੋਰ ਮਜ਼ਬੂਤੀ ਲਈ ਕੋਸ਼ਿਸ਼ਾਂ ਤੇਜ਼ ਕਰ ਦਿੱਤੀਆਂ ਹਨ | ਜਾਣਕਾਰੀ ਅਨੁਸਾਰ ਪਿ੍ਅੰਕਾ ਗਾਂਧੀ ਨੇ ਪਾਰਟੀ ਪ੍ਰਧਾਨ ਤੇ ਆਪਣੇ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ 38 ਹਜ਼ਾਰ ਕਿਸਾਨਾਂ ਲਈ 209 ਕਰੋੜ ਰੁਪਏ ਦੀ ਕਰਜ਼ਾ ਰਾਹਤ ਦਾ ਐਲਾਨ

ਚੰਡੀਗੜ੍ਹ 13 ਜੂਨ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਹਿਕਾਰੀ ਸੁਸਾਇਟੀਆਂ ਤੋਂ ਕਰਜ਼ਾ ਲੈਣ ਬਾਰੇ 38 ਹਜ਼ਾਰ ਸੀਮਾਂਤ ਕਿਸਾਨਾਂ ਨੂੰ 209 ਕਰੋੜ ਰੁਪਏ ਦੀ ਕਰਜ਼ਾ ਰਾਹਤ ਦੇਣ ਦਾ ਐਲਾਨ ਕੀਤਾ ਹੈ | ਇਹ ਕਰਜ਼ਾ ਰਾਹਤ ਅਗਲੇ 10 ਦਿਨਾਂ 'ਚ ਵੰਡੀ ...

ਪੂਰੀ ਖ਼ਬਰ »

ਜੋਧਪੁਰ ਨਜ਼ਰਬੰਦਾਂ ਲਈ ਸੈਸ਼ਨ ਅਦਾਲਤ ਵਲੋਂ ਮੁਆਵਜ਼ੇ ਦੇ ਫ਼ੈਸਲੇ ਨੂੰ ਸੀ.ਬੀ.ਆਈ. ਵਲੋਂ ਹਾਈਕੋਰਟ 'ਚ ਚੁਣੌਤੀ

ਅੰਮਿ੍ਤਸਰ, 13 ਜੂਨ (ਜੱਸ)-ਸਾਕਾ ਨੀਲਾ ਤਾਰਾ ਦੌਰਾਨ ਫੌਜੀ ਹਮਲੇ ਸਮੇਂ ਭਾਰਤੀ ਫੌਜ ਵਲੋਂ ਸ੍ਰੀ ਹਰਿਮੰਦਰ ਸਾਹਿਬ ਸਮੂਹ 'ਚੋਂ 40 ਦੇ ਕਰੀਬ ਸਿੱਖ ਆਗੂਆਂ ਤੇ ਨੌਜਵਾਨਾਂ ਨੂੰ ਫੜ੍ਹ ਕੇ 5-5 ਸਾਲ ਰਾਜਸਥਾਨ ਦੀ ਜੋਧਪੁਰ ਜੇਲ੍ਹ 'ਚ ਨਜ਼ਰਬੰਦ ਰੱਖਣ ਦੇ ਮਾਮਲੇ ਸਬੰਧੀ ਲੰਬੀ ...

ਪੂਰੀ ਖ਼ਬਰ »

ਮੁੱਖ ਮੰਤਰੀ ਨੇ ਨਵ-ਨਿਯੁਕਤ ਖੇਤੀਬਾੜੀ ਵਿਕਾਸ ਅਫ਼ਸਰਾਂ ਨੂੰ ਸੌ ਾਪੇ ਨਿਯੁਕਤੀ ਪੱਤਰ

ਚੰਡੀਗੜ੍ਹ, 13 ਜੂਨ (ਅਜੀਤ ਬਿਊਰੋ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ 'ਚ ਭਰਤੀ ਕੀਤੇ 139 ਖੇਤੀਬਾੜੀ ਵਿਕਾਸ ਅਫ਼ਸਰਾਂ (ਏ.ਡੀ.ਓਜ਼) 'ਚੋਂ 7 ਅਫ਼ਸਰਾਂ ਨੂੰ ਨਿਯੁਕਤੀ ਪੱਤਰ ਸੌਾਪੇ¢ ਇਸ ਮੌਕੇ ਉਨ੍ਹਾਂ 400 ਹੋਰ ਖੇਤੀਬਾੜੀ ...

ਪੂਰੀ ਖ਼ਬਰ »

100 ਵਰਿ੍ਹਆਂ ਦੀ ਹਜ਼ਰਤ ਬੀਬੀ ਕਰੇਗੀ ਇਮਰਾਨ ਖ਼ਾਨ ਨਾਲ ਮੁਕਾਬਲਾ

ਅੰਮਿ੍ਤਸਰ, 13 ਜੂਨ (ਸੁਰਿੰਦਰ ਕੋਛੜ)¸ਪਾਕਿਸਤਾਨ 'ਚ ਅਗਲੇ ਮਹੀਨੇ ਹੋਣ ਵਾਲੀਆਂ ਸੰਸਦੀ ਚੋਣਾਂ 'ਚ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਪਾਰਟੀ ਦੇ ਪ੍ਰਮੁੱਖ ਸਾਬਕਾ ਕਿ੍ਕਟਰ ਇਮਰਾਨ ਖ਼ਾਨ 5 ਲੋਕ ਸਭਾ ਸੀਟਾਂ ਤੋਂ ਚੋਣ ਲੜ ਰਹੇ ਹਨ | ਇਨ੍ਹਾਂ 'ਚੋਂ ਨੈਸ਼ਨਲ ਅਸੈਂਬਲੀ ਦੀਆਂ ...

ਪੂਰੀ ਖ਼ਬਰ »

ਨੀਲੇ ਕਾਰਡ ਧਾਰਕਾਂ ਨੂੰ ਜਲਦ ਮਿਲੇਗੀ ਬਾਇਓਮੈਟਿ੍ਕ ਪ੍ਰਣਾਲੀ ਰਾਹੀਂ ਸਸਤੀ ਕਣਕ

ਲੋਹਟਬੱਦੀ, 13 ਜੂਨ (ਕੁਲਵਿੰਦਰ ਸਿੰਘ ਡਾਂਗੋਂ)-ਕੇਂਦਰ ਸਰਕਾਰ ਵਲੋਂ ਪੰਜਾਬ 'ਚ ਗਰੀਬ/ਲੋੜਵੰਦ ਲੋਕਾਂ ਨੂੰ ਕੌਮੀ ਖੁਰਾਕ ਸੁਰੱਖਿਆ ਐਕਟ-2013 ਦੀ ਪਾਲਣਾ ਹਿੱਤ 35 ਲੱਖ ਤੋਂ ਵਧੇਰੇ ਨੀਲੇ ਕਾਰਡਾਂ ਤੇ 1 ਲੱਖ 20 ਹਜ਼ਾਰ 432 ਅੰਨਤੋਦਿਆ ਕਾਰਡ ਲਾਭਪਾਤਰੀਆਂ ਨੂੰ ਇਸ ਵਾਰ ਬਾਇਓ ...

ਪੂਰੀ ਖ਼ਬਰ »

ਬਰਗਾੜੀ ਕਾਂਡ ਦੀ ਜਾਂਚ ਲਈ ਬਣਿਆ ਜਸਟਿਸ ਰਣਜੀਤ ਸਿੰਘ ਕਮਿਸ਼ਨ ਵੀ ਸਵਾਲਾਂ ਦੇ ਘੇਰੇ 'ਚ

ਬਰਗਾੜੀ, 13 ਜੂਨ (ਲਖਵਿੰਦਰ ਸ਼ਰਮਾ)-ਬਰਗਾੜੀ ਤੇ ਪੰਜਾਬ ਦੇ ਹੋਰਨਾਂ ਹਿੱਸਿਆਂ 'ਚ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਲਈ ਕੈਪਟਨ ਸਰਕਾਰ ਵਲੋਂ ਸਥਾਪਿਤ ਕੀਤਾ ਗਿਆ ਜਸਟਿਸ ਰਣਜੀਤ ਸਿੰਘ ਕਮਿਸ਼ਨ ਵੀ ਸਵਾਲਾਂ ਦੇ ਘੇਰੇ ਵਿਚ ਹੈ | ਇਹ ਕਮਿਸ਼ਨ ਅਜੇ ਤੱਕ ਆਪਣੇ ...

ਪੂਰੀ ਖ਼ਬਰ »

ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਵਲੋਂ 2 ਮੰਤਰੀਆਂ ਨਾਲ ਮੀਟਿੰਗ

ਚੰਡੀਗੜ੍ਹ, 13 ਜੂਨ (ਵਿਕਰਮਜੀਤ ਸਿੰਘ ਮਾਨ)- ਅੱਜ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਚੰਡੀਗੜ੍ਹ ਵਿਖੇ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਵਲੋਂ 2 ਮੰਤਰੀਆਂ ਨਾਲ ਮੀਟਿੰਗ ਕੀਤੀ ਗਈ, ਜਿਸ ਦੌਰਾਨ ਉਨ੍ਹਾਂ ਪੰਜਾਬ ਤੋਂ ਬਾਹਰਲੀਆਂ ਜੇਲ੍ਹਾਂ 'ਚ ਬੰਦ ਸਿੱਖ ਕੈਦੀਆਂ ...

ਪੂਰੀ ਖ਼ਬਰ »

ਗਣਪਤੀ ਰਾਈਸ ਮਿੱਲ 'ਚੋਂ ਲੱਖਾਂ ਦੇ ਬਾਸਮਤੀ ਚਾਵਲ ਚੋਰੀ ਦਾ ਮਾਮਲਾ ਪੁਲਿਸ ਨੇ ਸੁਲਝਾਇਆ

ਬਰੇਟਾ, 13 ਜੂਨ (ਰਵਿੰਦਰ ਕੌਰ ਮੰਡੇਰ)-ਸਥਾਨਕ ਜਾਖਲ ਰੋਡ 'ਤੇ ਸਥਿਤ ਗਣਪਤੀ ਰਾਈਸ ਮਿੱਲ 'ਚੋਂ 2 ਹਫ਼ਤੇ ਪਹਿਲਾਂ ਭਾਰੀ ਮਾਤਰਾ 'ਚ ਚਾਵਲ ਚੋਰੀ ਹੋਣ ਦੇ ਮਾਮਲੇ ਨੂੰ ਪੁਲਿਸ ਨੇ ਹੱਲ ਕਰ ਲਿਆ ਹੈ | ਇਸ ਮਾਮਲੇ 'ਚ ਸ਼ਾਮਿਲ 5 ਵਿਅਕਤੀਆਂ ਪਾਸੋਂ ਪੁਲਿਸ ਰਿਮਾਂਡ ਦੌਰਾਨ 371 ...

ਪੂਰੀ ਖ਼ਬਰ »

ਪੁੱਤ ਨੇ ਬੇਰੁਜ਼ਗਾਰੀ ਕਾਰਨ ਕੀਤਾ ਸੀ ਮਾਂ ਤੇ ਭੈਣ ਦਾ ਕਤਲ-ਐ ਸ.ਐਸ.ਪੀ.

ਅਬੋਹਰ, 13 ਜੂਨ (ਕੁਲਦੀਪ ਸਿੰਘ ਸੰਧੂ)-ਪਿਛਲੇ ਦਿਨੀਂ ਥਾਣਾ ਅਮੀਰਖਾਸ ਅਧੀਨ ਪੈਂਦੇ ਪਿੰਡ ਬੂਰਵਾਲਾ 'ਚ ਰਾਤ ਸਮੇਂ ਕਹੀ ਨਾਲ ਵਾਰ ਕਰਕੇ ਆਪਣੀ ਮਾਂ ਤੇ ਭੈਣ ਦਾ ਕਤਲ ਕਰਨ ਵਾਲੇ ਕਲਯੁਗੀ ਪੁੱਤ ਨੂੰ ਪੱਤਰਕਾਰਾਂ ਦੇ ਰੂਬਰੂ ਕਰਦਿਆਂ ਐਸ.ਐਸ.ਪੀ. ਫ਼ਾਜ਼ਿਲਕਾ ਡਾ. ਕੇਤਨ ...

ਪੂਰੀ ਖ਼ਬਰ »

ਬਾਬਾ ਫ਼ਰੀਦ ਐਜੂਕੇਸ਼ਨਲ ਕੰਸਲਟੈਂਸੀ ਨੇ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ ਲਗਵਾਇਆ

ਸ੍ਰੀ ਮੁਕਤਸਰ ਸਾਹਿਬ, 13 ਜੂਨ (ਰਣਜੀਤ ਸਿੰਘ ਢਿੱਲੋਂ)-ਬਾਬਾ ਫ਼ਰੀਦ ਐਜ਼ੂਕੇਸ਼ਨਲ ਕੰਸਲਟੈਂਸੀ ਸ੍ਰੀ ਮੁਕਤਸਰ ਸਾਹਿਬ ਨੇ ਹਰਵਿੰਦਰ ਸਿੰਘ ਰੰਧਾਵਾ ਵਾਸੀ ਜਲਾਲ (ਅੰਮਿ੍ਤਸਰ) ਦਾ ਸਟੱਡੀ ਵੀਜ਼ਾ ਲਗਵਾ ਕੇ ਦਿੱਤਾ ਹੈ | ਸੰਸਥਾ ਦੇ ਡਾਇਰੈਕਟਰ ਲਖਵਿੰਦਰ ਸਿੰਘ ਬਰਾੜ ਨੇ ...

ਪੂਰੀ ਖ਼ਬਰ »

ਮਾਨਸਾ ਪੁਲਿਸ ਵਲੋਂ ਲੁੱਟ-ਖੋਹ ਤੇ ਡਕੈਤੀਆਂ ਕਰਨ ਵਾਲੇ ਗਰੋਹ ਦੇ 4 ਮੈਂਬਰ ਗਿ੍ਫ਼ਤਾਰ

ਮਾਨਸਾ, 13 ਜੂਨ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਪੁਲਿਸ ਨੇ ਲੁੱਟ-ਖੋਹ ਤੇ ਡਕੈਤੀਆਂ ਕਰਨ ਵਾਲੇ ਗਰੋਹ ਦੇ 4 ਮੈਂਬਰਾਂ ਨੂੰ ਗਿ੍ਫ਼ਤਾਰ ਕੀਤਾ ਹੈ ਜਦਕਿ ਉਨ੍ਹਾਂ ਦਾ 5ਵਾਂ ਸਾਥੀ ਭੱਜਣ 'ਚ ਸਫਲ ਹੋ ਗਿਆ ਹੈ | ਪੁਲਿਸ ਨੇ ਉਕਤ ਕੋਲੋਂ 2 ਪਿਸਤੌਲ 32 ਬੋਰ, 10 ਕਾਰਤੂਸ, 1 ...

ਪੂਰੀ ਖ਼ਬਰ »

ਮੋਬਾਈਲ ਐਪ ਰਾਹੀਂ ਹੁਣ ਖ਼ਰੀਦੇ ਜਾ ਸਕਣਗੇ ਰੇਲਵੇ ਦੇ ਟਿਕਟ

ਧੂਰੀ, 13 ਜੂਨ, (ਸੰਜੇ ਲਹਿਰੀ) - ਰੇਲਗੱਡੀਆਂ 'ਚ ਸਫ਼ਰ ਕਰਨ ਵਾਲੇ ਮੁਸਾਫ਼ਰਾਂ ਨੂੰ ਹੁਣ ਰੇਲ ਟਿਕਟਾਂ ਲੈਣ ਲਈ ਲੰਮੀਆਂ ਲਾਈਨਾਂ 'ਚ ਖੜੇ ਹੋਣ ਦੀ ਜ਼ਰੂਰਤ ਨਹੀਂ ਕਿਉਂਕਿ ਰੇਲਵੇ ਵਿਭਾਗ ਵੱਲੋਂ ਯੂ.ਟੀ.ਐਸ. ਮੋਬਾਈਲ ਐਪ ਰਾਹੀਂ ਟਿਕਟ ਖ਼ਰੀਦਣ ਦੀ ਸਹੂਲਤ ਸ਼ੁਰੂ ਕਰ ...

ਪੂਰੀ ਖ਼ਬਰ »

ਸ਼ੋਪੀਆਂ 'ਚ ਅੱਤਵਾਦੀ ਹਮਲਾ-ਪੁਲਿਸ ਜਵਾਨ ਤੇ ਉਸ ਦੀ ਭੈਣ ਜ਼ਖ਼ਮੀ

ਸ੍ਰੀਨਗਰ, 13 ਜੂਨ (ਪੀ. ਟੀ. ਆਈ.)- ਜੰਮੂ ਅਤੇ ਕਸ਼ਮੀਰ ਦੇ ਜ਼ਿਲ੍ਹੇ ਸ਼ੋਪੀਆਂ ਵਿਖੇ ਅੱਜ ਦੇਰ ਰਾਤ ਅੱਤਵਾਦੀਆਂ ਨੇ ਇਕ ਪੁਲਿਸ ਕਰਮੀ ਦੇ ਘਰ 'ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ | ਜਿਸ ਕਾਰਨ ਪੁਲਿਸ ਕਰਮੀ ਅਤੇ ਉਸ ਦੀ ਨਾਬਾਲਗ ਭੈਣ ਜ਼ਖ਼ਮੀ ਹੋ ਗਏ | ਇਸ ਸਬੰਧੀ ਹੋਰ ...

ਪੂਰੀ ਖ਼ਬਰ »

ਪਾਕਿ ਚੋਣ ਕਮਿਸ਼ਨ ਵਲੋਂ ਹਾਫ਼ਿਜ਼ ਦੀ ਪਾਰਟੀ ਐਮ.ਐਮ.ਐਲ. ਦੀ ਪਟੀਸ਼ਨ ਖ਼ਾਰਜ

ਇਸਲਾਮਾਬਾਦ, 13 ਜੂਨ (ਏਜੰਸੀ)-ਕੱਟੜ ਵੱਖਵਾਦੀ ਸੰਗਠਨ ਜਮਾਤ-ਉਦ- ਦਾਵਾ ਦੇ ਸਰਗਨੇ ਅਤੇ ਮੁੰਬਈ ਹਮਲੇ ਦੇ ਸਾਜਿਸ਼ਕਾਰ ਹਾਫ਼ਿਜ਼ ਸਈਦ ਨੂੰ ਰਾਜਨੀਤਕ ਚੋਲਾ ਪਹਿਨਣ ਦੀ ਕੋਸ਼ਿਸ਼ ਨੂੰ ਅੱਜ ਉਸ ਸਮੇਂ ਤਕੜਾ ਝਟਕਾ ਲੱਗਿਆ ਜਦੋਂ ਪਾਕਿਸਤਾਨ ਚੋਣ ਕਮਿਸ਼ਨ (ਈ.ਸੀ.ਪੀ.) ਨੇ ...

ਪੂਰੀ ਖ਼ਬਰ »

'ਇਕ ਕਮਾਂਡੋ ਆਪਣੇ ਦੇਸ਼ ਪਰਤਣ ਤੋਂ ਏਨਾ ਕਿਉਂ ਡਰ ਰਿਹੈ'

ਇਸਾਲਾਮਾਬਾਦ, 13 ਜੂਨ (ਏਜੰਸੀ)-ਪਾਕਿਸਤਾਨ ਸੁਪਰੀਮ ਕੋਰਟ ਨੇ ਅੱਜ ਦੇਸ਼ ਦੇ ਸਾਬਕਾ ਰਾਸ਼ਟਰਪਤੀ ਪ੍ਰਵੇਜ਼ ਮੁਸ਼ੱਰਫ ਜੋ ਉਮਰ ਭਰ ਲਈ ਅਯੋਗ ਕਰਾਰ ਦਿੱਤੇ ਜਾਣ ਸਬੰਧੀ ਮਾਮਲੇ ਦਾ ਸਾਹਮਣਾ ਕਰ ਰਹੇ ਹਨ, ਉਨ੍ਹਾਂ ਨੂੰ ਭਲਕੇ ਦੁਪਹਿਰ ਤੱਕ ਅਦਾਲਤ 'ਚ ਹਾਜ਼ਰ ਹੋਣ ਦੀ ...

ਪੂਰੀ ਖ਼ਬਰ »

ਯੂ.ਪੀ. 'ਚ ਬੱਸ ਪਲਟਣ ਕਾਰਨ 17 ਮੌਤਾਂ, 25 ਜ਼ਖ਼ਮੀ

ਮੇਨਪੁਰੀ, 13 ਜੂਨ (ਏਜੰਸੀ)-ਉੱਤਰ ਪ੍ਰਦੇਸ਼ ਦੇ ਜ਼ਿਲ੍ਹਾ ਮੇਨਪੁਰੀ 'ਚ ਅੱਜ ਇਕ ਬੱਸ ਦੇ ਪਲਟਣ ਕਾਰਨ ਇਕ ਔਰਤ ਸਮੇਤ ਘੱਟੋ-ਘੱਟ 17 ਲੋਕਾਂ ਦੀ ਮੌਤ ਹੋ ਗਈ, ਜਦਕਿ 25 ਵਿਅਕਤੀ ਜ਼ਖ਼ਮੀ ਹੋ ਗਏ | ਇਸ ਸਬੰਧੀ ਮੇਨਪੁਰੀ ਪੁਲਿਸ ਸੁਪਰਡੈਂਟ ਅਜੇ ਸ਼ੰਕਰ ਰਾਏ ਨੇ ਦੱਸਿਆ ਕਿ ਉਕਤ ...

ਪੂਰੀ ਖ਼ਬਰ »

1 ਅਗਸਤ ਤੋਂ ਚਿਹਰਾ ਪਛਾਣ ਕੇ ਬਣਨਗੇ ਆਧਾਰ ਕਾਰਡ: ਯੂ.ਆਈ.ਡੀ.ਏ.ਆਈ.

ਨਵੀਂ ਦਿੱਲੀ, 13 ਜੂਨ (ਪੀ.ਟੀ.ਆਈ.)-ਆਧਾਰ ਕਾਰਡ ਜਾਰੀ ਕਰਨ ਵਾਲੀ ਏਜੰਸੀ ਯੂ. ਆਈ. ਡੀ. ਏ. ਆਈ. ਨੇ ਚਿਹਰਾ ਪਛਾਣ ਕੇ ਆਧਾਰ ਕਾਰਡ ਬਣਾਉਣ ਦੀ ਸਹੂਲਤ ਨੂੰ ਇਕ ਮਹੀਨਾ ਅੱਗੇ ਵਧਾਉਂਦਿਆਂ ਇਸ ਦੀ ਤਰੀਕ 1 ਅਗਸਤ ਨਿਰਧਾਰਿਤ ਕੀਤੀ ਹੈ | ਯੂ.ਆਈ.ਡੀ.ਏ.ਆਈ. ਦੇ ਸੀ.ਈ.ਓ. ਅਜੇ ਭੂਸ਼ਣ ...

ਪੂਰੀ ਖ਼ਬਰ »

ਸੇਵਾ-ਮੁਕਤ ਲੈਫ਼ਟੀਨੈਂਟ ਕਰਨਲ ਬੱਚੀ ਨਾਲ ਛੇੜਛਾੜ ਕਰਨ ਦੇ ਦੋਸ਼ 'ਚ ਗਿ੍ਫ਼ਤਾਰ

ਨਵੀਂ ਦਿੱਲੀ, 13 ਜੂਨ (ਏਜੰਸੀ)-ਦਵਾਰਕਾ 'ਚ ਇਕ ਸੇਵਾ-ਮੁਕਤ ਲੈਫ਼ਟੀਨੈਂਟ ਕਰਨਲ ਨੂੰ 8 ਸਾਲਾ ਬੱਚੀ ਨਾਲ ਛੇੜਛਾੜ ਕਰਨ 'ਤੇ ਗਿ੍ਫ਼ਤਾਰ ਕੀਤਾ ਗਿਆ | ਪੁਲਿਸ ਅਧਿਕਾਰੀ ਨੇ ਦੱਸਿਆ ਕਿ ਬੱਚੀ ਅਤੇ 70 ਸਾਲਾ ਕਥਿਤ ਦੋਸ਼ੀ ਦਵਾਰਕਾ 'ਚ ਇਕ ਹੀ ਅਪਾਰਟਮੈਂਟ 'ਚ ਰਹਿੰਦੇ ਸਨ | 11 ਜੂਨ ...

ਪੂਰੀ ਖ਼ਬਰ »

ਨੀਰਵ ਮੋਦੀ ਦੇ ਭਰਾ ਿਖ਼ਲਾਫ਼ ਸੀ. ਬੀ. ਆਈ. ਚਾਹੁੰਦੀ ਹੈ ਰੈੱਡ ਕਾਰਨਰ ਨੋਟਿਸ

ਨਵੀਂ ਦਿੱਲੀ, 13 ਜੂਨ (ਪੀ. ਟੀ. ਆਈ.)- ਪੰਜਾਬ ਨੈਸ਼ਨਲ ਬੈਂਕ 'ਚ ਹੋਏ ਅਰਬਾਂ ਰੁਪਏ ਦੇ ਘੁਟਾਲੇ ਦੇ ਸਬੰਧ 'ਚ ਸੀ. ਬੀ. ਆਈ. ਹੀਰਾ ਕਾਰੋਬਾਰੀ ਨੀਰਵ ਮੋਦੀ ਦੇ ਭਰਾ ਨਿਸ਼ਾਲ, ਜੋ ਕਿ ਬੈਲਜ਼ੀਅਮ ਦਾ ਨਾਗਰਿਕ ਹੈ ਅਤੇ ਸੁਭਾਸ਼ ਪਰਬ ਕੰਪਨੀ ਦਾ ਪ੍ਰਬੰਧਕ ਹੈ, ਦੇ ਿਖ਼ਲਾਫ਼ ...

ਪੂਰੀ ਖ਼ਬਰ »

ਕੇਂਦਰੀ ਮੰਤਰੀ ਮੰਡਲ ਵਲੋਂ ਪ੍ਰਗਤੀ ਮੈਦਾਨ 'ਚ 5 ਤਾਰਾ ਹੋਟਲ ਬਣਾਉਣ ਦੇ ਪ੍ਰਸਤਾਵ ਨੂੰ ਮਨਜ਼ੂਰੀ

ਨਵੀਂ ਦਿੱਲੀ, 13 ਜੂਨ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਮੰਤਰੀ ਮੰਡਲ ਦੀ ਬੈਠਕ ਸਮਾਪਤ ਹੋਣ ਬਾਅਦ ਕੇਂਦਰੀ ਮੰਤਰੀ ਪੀਯੂਸ਼ ਗੋਇਲ ਨੇ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰ ਕੇ ਬੈਠਕ 'ਚ ਲਏ ਗਏ ਅਹਿਮ ਫ਼ੈਸਲਿਆਂ ਬਾਰੇ ਜਾਣਕਾਰੀ ਦਿੱਤੀ | ਕੇਂਦਰੀ ਮੰਤਰੀ ...

ਪੂਰੀ ਖ਼ਬਰ »

ਮੁਖਰਜੀ, ਪਾਟਿਲ ਤੇ ਮਨਮੋਹਨ ਸਿੰਘ ਵਲੋਂ ਰਾਹੁਲ ਦੀ ਇਫ਼ਤਾਰ ਪਾਰਟੀ 'ਚ ਸ਼ਿਰਕਤ

ਨਵੀਂ ਦਿੱਲੀ, 13 ਜੂਨ (ਪੀ.ਟੀ.ਆਈ.)- ਅੱਜ ਸ਼ਾਮ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਵਲੋਂ ਇਕ ਇਫ਼ਤਾਰ ਪਾਰਟੀ ਦਾ ਸਮਾਗਮ ਰੱਖਿਆ ਗਿਆ, ਜਿਸ 'ਚ ਸਾਬਕਾ ਰਾਸ਼ਟਰਪਤੀ ਪ੍ਰਣਾਬ ਮੁਖਰਜੀ ਅਤੇ ਪਾਰਟੀ ਦੇ ਕਈ ਵੱਡੇ ਨੇਤਾਵਾਂ ਨੇ ਸ਼ਿਰਕਤ ਕੀਤੀ | ਮੁਖਰਜੀ ਨੂੰ ਰਾਹੁਲ ਅਤੇ ...

ਪੂਰੀ ਖ਼ਬਰ »

ਪਸ਼ੂ ਚੋਰੀ ਦੇ ਦੋਸ਼ 'ਚ ਦੋ ਮੁਸਲਮਾਨ ਨੌਜਵਾਨਾਂ ਦੀ ਕੁੱਟ-ਕੁੱਟ ਕੇ ਹੱਤਿਆ

ਗੋਦਾ (ਝਾਰਖੰਡ), 13 ਜੂਨ (ਏਜੰਸੀ)-ਦੇਵਦਾਂਡ ਪੁਲਿਸ ਥਾਣਾ ਖੇਤਰ 'ਚ ਪਸ਼ੂ ਚੋਰੀ ਦੇ ਦੋਸ਼ 'ਚ ਦੋ ਮੁਸਲਮਾਨ ਨੌਜਵਾਨਾਂ ਦੀ ਕੁੱਟ-ਕੁੱਟ ਕੇ ਹੱਤਿਆ ਕਰ ਦਿੱਤੀ ਗਈ | ਜਾਣਕਾਰੀ ਦਿੰਦਿਆਂ ਪੁਲਿਸ ਨੇ ਦੱਸਿਆ ਕਿ ਇਹ ਮਾਮਲਾ ਢੁੱਲੂ ਪਿੰਡ ਦਾ ਹੈ ਜਿੱਥੇ ਮੁਨਸ਼ੀ ਮੁਰਮੂ ਨਾਂਅ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX