ਤਾਜਾ ਖ਼ਬਰਾਂ


ਸੀ.ਬੀ.ਆਈ ਵੱਲੋਂ ਸਾਂਈ ਦੇ ਠਿਕਾਣਿਆਂ 'ਤੇ ਛਾਪੇਮਾਰੀ
. . .  1 day ago
ਨਵੀਂ ਦਿੱਲੀ, 17 ਜਨਵਰੀ - ਸੀ.ਬੀ.ਆਈ ਵੱਲੋਂ ਰਿਸ਼ਵਤ ਦੇ ਮਾਮਲੇ 'ਚ ਸਪੋਰਟਸ ਅਥਾਰਿਟੀ ਆਫ਼ ਇੰਡੀਆ (ਸਾਈ) ਦੇ ਠਿਕਾਣਿਆਂ 'ਤੇ ਛਾਪੇਮਾਰੀ ਕੀਤੀ ਗਈ ਹੈ।
ਨਵੇਂ ਸਰਪੰਚਾਂ ਨੂੰ ਗਰਾਮ ਪੰਚਾਇਤਾਂ ਦਾ ਰਿਕਾਰਡ 21 ਤੱਕ ਦੇਣ ਦੇ ਹੁਕਮ
. . .  1 day ago
ਖਮਾਣੋਂ ,17 ਜਨਵਰੀ {ਮਨਮੋਹਣ ਸਿੰਘ ਕਲੇਰ}- ਰਾਜ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ {ਚੋਣ ਸ਼ਾਖਾ} ਵੱਲੋਂ ਰਾਜ ਸਮੂਹ ਜ਼ਿਲ੍ਹਾ ਵਿਕਾਸ ਅਫ਼ਸਰਾਂ ਅਤੇ ਬਲਾਕ ਵਿਕਾਸ ਅਫ਼ਸਰਾਂ ਨੂੰ ਇਕ ਪੱਤਰ ਜਾਰੀ ਕਰਦੇ ਹੋਏ ਮੌਜੂਦਾ ...
ਕੈਬਨਿਟ ਦੀ ਨਿਯੁਕਤ ਕਮੇਟੀ ਨੇ ਘਟਾਇਆ ਰਾਕੇਸ਼ ਅਸਥਾਨਾ ਸਮੇਤ 4 ਅਫਸਰਾਂ ਦਾ ਕਾਰਜਕਾਲ
. . .  1 day ago
ਨਵੀਂ ਦਿੱਲੀ, 17 ਜਨਵਰੀ - ਸੀ.ਬੀ.ਆਈ ਦੇ ਵਿਸ਼ੇਸ਼ ਨਿਰਦੇਸ਼ਕ ਰਾਕੇਸ਼ ਅਸਥਾਨਾ ਅਤੇ ਤਿੰਨ ਹੋਰ ਸੀ.ਬੀ.ਆਈ ਅਫਸਰਾਂ ਦਾ ਕਾਰਜਕਾਲ ਕੇਂਦਰੀ ਕੈਬਨਿਟ ਦੀ ਨਿਯੁਕਤ ਕਮੇਟੀ ਵੱਲੋਂ...
ਸੱਚ ਦੀ ਜਿੱਤ ਹੋਈ ਹੈ - ਅੰਸ਼ੁਲ ਛਤਰਪਤੀ
. . .  1 day ago
ਪੰਚਕੂਲਾ, 17 ਜਨਵਰੀ - ਪੱਤਰਕਾਰ ਰਾਮਚੰਦਰ ਛਤਰਪਤੀ ਹੱਤਿਆ ਮਾਮਲੇ 'ਚ ਡੇਰਾ ਸਿਰਸਾ ਪ੍ਰਮੁੱਖ ਗੁਰਮੀਤ ਰਾਮ ਰਹੀਮ ਸਮੇਤ ਚਾਰ ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਏ...
ਸੈਰ ਸਪਾਟਾ ਵਿਭਾਗ ਨੇ 7.90 ਕਰੋੜ ਦੀ ਲਾਗਤ ਨਾਲ ਛੱਤਬੀੜ ਦੀ ਕੀਤੀ ਕਾਇਆ ਕਲਪ - ਸਿੱਧੂ
. . .  1 day ago
ਜ਼ੀਰਕਪੁਰ, 17 ਜਨਵਰੀ (ਹਰਦੀਪ ਸਿੰਘ ਹੈਪੀ ਪੰਡਵਾਲਾ) - ਪੰਜਾਬ ਵਿੱਚ ਜੰਗਲੀ ਜੀਵ ਸੈਲਾਨੀਆਂ ਦੀ ਗਿਣਤੀ ਨੂੰ ਵਧਾਉਣ ਲਈ ਪੰਜਾਬ ਹੈਰੀਟੇਜ ਐਂਡ ਟੂਰਿਜ਼ਮ ਪ੍ਰਮੋਸ਼ਨ ਬੋਰਡ ਵੱਲੋਂ ਛੱਤਬੀੜ...
ਛਤਰਪਤੀ ਹੱਤਿਆ ਮਾਮਲੇ 'ਚ ਰਾਮ ਰਹੀਮ ਨੂੰ ਉਮਰ ਕੈਦ ਦੀ ਸਜ਼ਾ
. . .  1 day ago
ਪੰਚਕੂਲਾ, 17 ਜਨਵਰੀ (ਰਾਮ ਸਿੰਘ ਬਰਾੜ) - ਪੱਤਰਕਾਰ ਰਾਮਚੰਦਰ ਛਤਰਪਤੀ ਹੱਤਿਆ ਮਾਮਲੇ 'ਚ ਸੀ.ਬੀ.ਆਈ ਦੀ ਵਿਸ਼ੇਸ਼ ਅਦਾਲਤ ਨੇ ਡੇਰਾ ਸੱਚਾ ਸੌਦਾ ਪ੍ਰਮੁੱਖ ਗੁਰਮੀਤ ਰਾਮ ਰਹੀਮ...
ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਤੀਸਰਾ ਇੱਕ ਦਿਨਾਂ ਮੈਚ ਕੱਲ੍ਹ
. . .  1 day ago
ਮੈਲਬੌਰਨ, 17 ਜਨਵਰੀ - ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਤੀਸਰਾ ਅਤੇ ਆਖ਼ਰੀ ਇੱਕ ਦਿਨਾਂ ਮੈਚ 18 ਜਨਵਰੀ ਨੂੰ ਮੈਲਬੌਰਨ 'ਚ ਖੇਡਿਆ ਜਾਵੇਗਾ। ਦੋਵੇਂ ਟੀਮਾਂ 1-1 ਮੈਚ ਜਿੱਤ...
ਮਹਿਲਾ ਕ੍ਰਿਕਟ : ਬੀ.ਸੀ.ਸੀ.ਆਈ ਵੱਲੋਂ ਇੰਗਲੈਂਡ ਖ਼ਿਲਾਫ਼ ਘਰੇਲੂ ਲੜੀ ਲਈ ਪ੍ਰੋਗਰਾਮ ਦਾ ਐਲਾਨ
. . .  1 day ago
ਮੁੰਬਈ, 17 ਜਨਵਰੀ - ਬੀ.ਸੀ.ਸੀ.ਆਈ ਨੇ ਇੰਗਲੈਂਡ ਖ਼ਿਲਾਫ਼ ਘਰੇਲੂ ਲੜੀ ਲਈ ਪ੍ਰੋਗਰਾਮ ਦਾ ਐਲਾਨ ਕਰ ਦਿੱਤਾ ਹੈ। ਇਸ ਲੜੀ ਤਹਿਤ ਭਾਰਤੀ ਮਹਿਲਾ ਕ੍ਰਿਕਟ ਟੀਮ ਅਤੇ ਇੰਗਲੈਂਡ...
ਸੋਸ਼ਲ ਮੀਡੀਆ 'ਤੇ ਆਮ ਚੋਣਾਂ ਦੀ ਫ਼ਰਜ਼ੀ ਤਾਰੀਖ਼ ਜਾਰੀ ਕਰਨ ਵਾਲਿਆ ਖ਼ਿਲਾਫ਼ ਕਾਰਵਾਈ ਹੋਵੇ - ਚੋਣ ਕਮਿਸ਼ਨ
. . .  1 day ago
ਨਵੀਂ ਦਿੱਲੀ, 10 ਜਨਵਰੀ - ਚੋਣ ਕਮਿਸ਼ਨ ਨੇ ਦਿੱਲੀ ਦੇ ਚੋਣ ਅਧਿਕਾਰੀ ਨੂੰ ਸੋਸ਼ਲ ਮੀਡੀਆ 'ਤੇ ਆਮ ਚੋਣਾਂ ਦੀ ਫ਼ਰਜ਼ੀ ਤਾਰੀਖ਼ ਜਾਰੀ ਕਰਨ ਵਾਲਿਆ ਖ਼ਿਲਾਫ਼ ਕਾਰਵਾਈ...
ਬੱਚਿਆ ਨਾਲ ਕਥਿਤ ਸ਼ੋਸ਼ਣ ਨੂੰ ਲੈ ਕੇ ਸੀ.ਬੀ.ਆਈ ਵੱਲੋਂ ਐੱਫ.ਆਈ.ਆਰ ਦਰਜ
. . .  1 day ago
ਪਟਨਾ, 17 ਜਨਵਰੀ - ਬਿਹਾਰ ਦੇ ਸ਼ੈਲਟਰ ਹੋਮ 'ਚ ਬੱਚਿਆ ਨਾਲ ਕਥਿਤ ਸ਼ੋਸ਼ਣ ਨੂੰ ਲੈ ਕੇ ਸੀ.ਬੀ.ਆਈ ਨੇ 8 ਐੱਫ.ਆਈ.ਆਰ ਦਰਜ ਕੀਤੀਆਂ...
ਸਾਬਕਾ ਸੈਨਾ ਮੁਖੀ ਜਨਰਲ ਜੇ.ਜੇ ਸਿੰਘ ਪੰਜਾਬ ਮੰਚ 'ਚ ਹੋਏ ਸ਼ਾਮਲ
. . .  1 day ago
ਪਟਿਆਲਾ, 17 ਜਨਵਰੀ (ਅਮਰਬੀਰ ਸਿੰਘ ਆਹਲੂਵਾਲੀਆ)- ਸਾਬਕਾ ਸੈਨਾ ਮੁਖੀ ਜਨਰਲ ਜੇ.ਜੇ ਸਿੰਘ ਪੰਜਾਬ ਮੰਚ 'ਚ ਸ਼ਾਮਲ ਹੋ ਗਏ ਹਨ। ਜਾਣਕਾਰੀ ਦੇ ਲਈ ਦੱਸ ਦੇਈਏ ਕਿ ਉਹ ਪਟਿਆਲਾ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਵਿਧਾਨ ਸਭਾ ਸੀਟ ਤੋਂ ਕੈਪਟਨ .....
ਲੋਕ ਵਿਦੇਸ਼ਾਂ ਤੋਂ ਇਲਾਜ ਲਈ ਆਉਂਦੇ ਨੇ ਗੁਜਰਾਤ - ਪ੍ਰਧਾਨ ਮੰਤਰੀ
. . .  1 day ago
ਅਹਿਮਦਾਬਾਦ, 17 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਜਰਾਤ ਦੇ ਅਹਿਮਦਾਬਾਦ ਵਿਖੇ ਸਰਦਾਰ ਵੱਲਭ ਭਾਈ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ ਐਂਡ ਰਿਸਰਚ...
ਆਸੀਆ ਅੰਦ੍ਰਾਬੀ ਨੂੰ ਐਨ.ਆਈ.ਏ ਅਦਾਲਤ 'ਚ ਕੀਤਾ ਗਿਆ ਪੇਸ਼
. . .  1 day ago
ਨਵੀਂ ਦਿੱਲੀ, 17 ਜਨਵਰੀ - ਅੱਤਵਾਦ ਦੇ ਦੋਸ਼ਾਂ ਵਿਚ ਕਸ਼ਮੀਰ ਦੀ ਵੱਖਵਾਦੀ ਆਗੂ ਆਸੀਆ ਅੰਦ੍ਰਾਬੀ ਨੂੰ ਉਸ ਦੇ 2 ਸਹਿਯੋਗੀਆਂ ਨਾਲ ਐਨ.ਆਈ.ਏ ਅਦਾਲਤ ਵਿਚ ਪੇਸ਼ ਕੀਤਾ...
ਕਾਂਗਰਸ ਵੱਲੋਂ ਵਿਧਾਨ ਸਭਾ ਚੋਣ ਲੜਨ ਵਾਲੇ ਰਾਜਵਿੰਦਰ ਸਿੰਘ ਲੱਖੀ ਅਕਾਲੀ ਦਲ 'ਚ ਸ਼ਾਮਲ
. . .  1 day ago
ਨਵੀਂ ਦਿੱਲੀ, 17 ਜਨਵਰੀ (ਜਗਤਾਰ ਸਿੰਘ)- ਨਵਾਂਸ਼ਹਿਰ ਤੋਂ ਕਾਂਗਰਸੀ ਆਗੂ ਰਾਜਵਿੰਦਰ ਸਿੰਘ ਲੱਖੀ ਅੱਜ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ 'ਚ ਸ਼੍ਰੋਮਣੀ ਅਕਾਲੀ ਦਲ ਚ ਸ਼ਾਮਿਲ ਹੋ ਗਏ ਹਨ। ਦੱਸ ਦੇਈਏ ਰਾਜਵਿੰਦਰ ਨੇ 2012 'ਚ ਕਾਂਗਰਸ ਦੀ ਟਿਕਟ 'ਤੇ .....
ਛਤਰਪਤੀ ਹੱਤਿਆ ਮਾਮਲਾ : ਜੱਜ ਨੇ ਫ਼ੈਸਲਾ ਪੜ੍ਹਨਾ ਕੀਤਾ ਸ਼ੁਰੂ
. . .  1 day ago
ਪ੍ਰਧਾਨ ਮੰਤਰੀ ਨੇ ਕੀਤਾ ਸਰਦਾਰ ਵੱਲਭ ਭਾਈ ਪਟੇਲ ਇੰਸਟੀਚਿਊਟ ਦਾ ਉਦਘਾਟਨ
. . .  1 day ago
ਸੁਣਵਾਈ ਦੇ ਦੌਰਾਨ ਛਤਰਪਤੀ ਦੇ ਪਰਿਵਾਰ ਲਈ ਮੁਆਵਜ਼ੇ ਦੀ ਕੀਤੀ ਗਈ ਮੰਗ
. . .  1 day ago
2018 'ਚ ਮਾਰੇ ਗਏ 250 ਅੱਤਵਾਦੀ - ਉੱਤਰੀ ਕਮਾਂਡ ਪ੍ਰਮੁੱਖ
. . .  1 day ago
ਛਤਰਪਤੀ ਹੱਤਿਆ ਮਾਮਲਾ : ਸੀ.ਬੀ.ਆਈ ਦੇ ਵਕੀਲ ਨੇ ਰਾਮ ਰਹੀਮ ਨੂੰ ਫਾਂਸੀ ਦੀ ਸਜ਼ਾ ਦਿੱਤੇ ਜਾਣ ਦੀ ਕੀਤੀ ਮੰਗ
. . .  1 day ago
ਥਰਮਲ ਮੁਲਾਜ਼ਮ ਜਥੇਬੰਦੀ ਦੇ ਨੁਮਾਇੰਦਿਆਂ ਨੂੰ ਪੁਲਿਸ ਨੇ ਲਿਆ ਹਿਰਾਸਤ
. . .  1 day ago
ਸ਼ਸ਼ੀ ਥਰੂਰ ਖ਼ਿਲਾਫ਼ ਅਪਰਾਧਿਕ ਮਾਣਹਾਨੀ ਮਾਮਲੇ ਦੀ ਸੁਣਵਾਈ ਮੁਲਤਵੀ
. . .  1 day ago
ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਦਿਨੇਸ਼ ਮਹੇਸ਼ਵਰੀ ਦਾ ਸਹੁੰ ਚੁੱਕ ਸਮਾਗਮ ਕੱਲ੍ਹ
. . .  1 day ago
ਪ੍ਰਧਾਨ ਮੰਤਰੀ ਨੇ ਕੀਤਾ ਵਾਈਬ੍ਰੈਂਟ ਗੁਜਰਾਤ ਗਲੋਬਲ ਵਪਾਰ ਮੇਲੇ ਦਾ ਉਦਘਾਟਨ
. . .  1 day ago
ਲੋਕਪਾਲ ਦੀ ਨਿਯੁਕਤੀ ਸਬੰਧੀ ਸੁਪਰੀਮ ਕੋਰਟ 'ਚ ਸੁਣਵਾਈ 7 ਮਾਰਚ ਨੂੰ
. . .  1 day ago
ਬੱਸ ਦੀ ਚਪੇਟ 'ਚ ਆਉਣ ਨਾਲ ਇੱਕ ਵਿਅਕਤੀ ਦੀ ਮੌਤ
. . .  1 day ago
ਗਰਨੇਡ ਹਮਲੇ 'ਚ ਤਿੰਨ ਜ਼ਖਮੀ
. . .  1 day ago
ਛਤਰਪਤੀ ਹੱਤਿਆ ਮਾਮਲਾ : ਸੀ.ਬੀ.ਆਈ. ਦੇ ਵਕੀਲ ਜੱਜ ਸਾਹਮਣੇ ਰੱਖ ਰਹੇ ਹਨ ਆਪਣਾ ਪੱਖ
. . .  1 day ago
ਰਾਮ ਰਹੀਮ ਦੇ ਵਕੀਲ ਵੱਲੋਂ ਜੱਜ ਸਾਹਮਣੇ ਰਹਿਮ ਦੀ ਅਪੀਲ
. . .  1 day ago
ਛਤਰਪਤੀ ਹੱਤਿਆ ਮਾਮਲੇ 'ਚ ਫ਼ੈਸਲਾ ਆਉਣ ਤੋਂ ਪਹਿਲਾਂ ਪੁਲਿਸ ਵੱਲੋਂ 14 ਥਾਵਾਂ 'ਤੇ ਨਾਕਾਬੰਦੀ
. . .  1 day ago
ਪੱਤਰਕਾਰ ਰਾਮਚੰਦਰ ਛਤਰਪਤੀ ਮਾਮਲੇ ਦੀ ਸੁਣਵਾਈ ਸ਼ੁਰੂ
. . .  1 day ago
ਸੰਗਰੂਰ 'ਚ ਸਵਾਈਨ ਫਲੂ ਪੀੜਤਾਂ ਦੀ ਗਿਣਤੀ ਵੱਧ ਕੇ ਹੋਈ ਤਿੰਨ
. . .  1 day ago
ਅਮਿਤ ਸ਼ਾਹ ਦੀ ਸਿਹਤ 'ਚ ਹੋ ਰਿਹੈ ਸੁਧਾਰ - ਭਾਜਪਾ
. . .  1 day ago
ਪ੍ਰਸਿੱਧ ਗਜ਼ਲ ਗੋ ਅਤੇ ਸ਼੍ਰੋਮਣੀ ਬਾਲ ਸਾਹਿਤਕਾਰ ਪ੍ਰੋ. ਸੁਖਦੇਵ ਸਿੰਘ ਗਰੇਵਾਲ ਦਾ ਦੇਹਾਂਤ
. . .  1 day ago
ਮੋਗਾ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ 'ਚ 2 ਲੜਕੀਆਂ ਸਮੇਤ 3 ਦੀ ਮੌਤ
. . .  1 day ago
ਵਿਧਾਇਕਾਂ ਦੀ ਖ਼ਰੀਦੋ ਫ਼ਰੋਖ਼ਤ ਨੂੰ ਲੈ ਕੇ ਕਾਂਗਰਸ ਵੱਲੋਂ ਭਾਜਪਾ ਖ਼ਿਲਾਫ਼ ਪ੍ਰਦਰਸ਼ਨ
. . .  1 day ago
ਸਬਰੀਮਾਲਾ ਮੰਦਰ 'ਚ ਪ੍ਰਵੇਸ਼ ਕਰਨ ਵਾਲੀਆ 2 ਮਹਿਲਾਵਾਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਕੱਲ੍ਹ
. . .  1 day ago
ਖਹਿਰਾ ਨੇ ਆਪ ਦੀ ਰੈਲੀ ਨੂੰ ਲੈ ਕੇ ਭਗਵੰਤ ਮਾਨ 'ਤੇ ਸਾਧਿਆ ਨਿਸ਼ਾਨਾ
. . .  1 day ago
ਸੌਦਾ ਸਾਧ ਦੀ ਸਜ਼ਾ ਦੀ ਸੁਣਵਾਈ ਨੂੰ ਦੇਖਦਿਆਂ ਪੰਜਾਬ ਪੁਲਸ ਵੱਲੋਂ ਥਾਂ ਥਾਂ ਨਾਕੇਬੰਦੀ
. . .  1 day ago
ਟੀ.ਐਮ.ਸੀ. ਦੀ ਵਿਰੋਧੀ ਰੈਲੀ 'ਚ ਸ਼ਾਮਲ ਹੋਣਗੇ ਬਸਪਾ ਨੇਤਾ ਸਤੀਸ਼ ਚੰਦਰ ਮਿਸ਼ਰਾ
. . .  1 day ago
ਸੁਪਰੀਮ ਕੋਰਟ ਵੱਲੋਂ ਸ਼ਰਤਾਂ ਤਹਿਤ ਮੁੰਬਈ 'ਚ ਡਾਂਸ ਬਾਰ ਨੂੰ ਮਨਜ਼ੂਰੀ
. . .  1 day ago
ਰਵੀ ਸ਼ੰਕਰ ਪ੍ਰਸਾਦ ਨੂੰ ਏਮਜ਼ ਤੋਂ ਮਿਲੀ ਛੁੱਟੀ
. . .  1 day ago
ਤੇਲੰਗਾਨਾ ਦੇ ਨਵੇਂ ਵਿਧਾਇਕਾਂ ਨੇ ਚੁੱਕੀ ਸਹੁੰ
. . .  1 day ago
ਸੁਖਪਾਲ ਖਹਿਰਾ ਜਲੰਧਰ ਵਿਖੇ ਕਰ ਰਹੇ ਪ੍ਰੈੱਸ ਵਾਰਤਾ
. . .  1 day ago
ਸਰਪੰਚ ਵੱਲੋਂ ਦਿੱਤੀ ਪਾਰਟੀ ਦੌਰਾਨ ਦੇਸੀ ਸ਼ਰਾਬ ਪੀ ਕੇ ਦੋ ਵਿਅਕਤੀਆਂ ਦੀ ਮੌਤ
. . .  1 day ago
ਦਿੱਲੀ ਕਮੇਟੀ ਦੀਆਂ 19 ਜਨਵਰੀ ਨੂੰ ਹੋਣ ਵਾਲੀਆਂ ਕਾਰਜਕਾਰਨੀ ਚੋਣਾਂ ਨੂੰ ਅਦਾਲਤ 'ਚ ਚੁਨੌਤੀ
. . .  1 day ago
ਸ੍ਰੀ ਹੇਮਕੁੰਟ ਸਾਹਿਬ 'ਚ ਹੋਈ ਤਾਜ਼ਾ ਬਰਫ਼ਬਾਰੀ, ਦੇਖੋ ਤਸਵੀਰਾਂ
. . .  1 day ago
ਸਵਾਈਨ ਫਲੂ ਨਾਲ ਔਰਤ ਦੀ ਹੋਈ ਮੌਤ
. . .  1 day ago
ਜੇਜੋਂ ਸ੍ਰੀ ਅੰਮ੍ਰਿਤਸਰ ਰੇਲ ਗੱਡੀ ਦਾ ਚੰਦੂਮਾਜਰਾ ਵੱਲੋਂ ਉਦਘਾਟਨ
. . .  1 day ago
ਪੰਜਾਬ ਦੀਆਂ 40 ਦੇ ਕਰੀਬ ਅਧਿਆਪਕ ਜਥੇਬੰਦੀਆਂ ਵੱਲੋਂ ਸੰਘਰਸ਼ ਕਮੇਟੀ ਦਾ ਗਠਨ
. . .  1 day ago
ਵਿਜੈ ਸਾਂਪਲਾ ਵੱਲੋਂ ਜੇਜੋਂ ਦੋਆਬਾ ਤੋਂ ਅੰਮ੍ਰਿਤਸਰ ਟਰੇਨ ਨੂੰ ਝੰਡੀ ਦੇ ਕੇ ਕੀਤਾ ਰਵਾਨਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 32 ਜੇਠ ਸੰਮਤ 550
ਿਵਚਾਰ ਪ੍ਰਵਾਹ: ਹਰ ਕੰਮ 'ਤੇ ਫ਼ਤਹਿ ਪਾਉਣ ਲਈ ਇਕਾਗਰਚਿਤ ਹੋਣਾ ਜ਼ਰੂਰੀ ਹੈ। -ਮਾਲ

ਮੋਗਾ

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਦਿਨ-ਰਾਤ ਦਾ ਧਰਨਾ ਤੀਜੇ ਦਿਨ 'ਚ ਸ਼ਾਮਿਲ

ਬਾਘਾ ਪੁਰਾਣਾ, 13 ਜੂਨ (ਬਲਰਾਜ ਸਿੰਗਲਾ)-ਸੂਬਾ ਕਮੇਟੀ ਪੰਜਾਬ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਬਾਘਾ ਪੁਰਾਣਾ ਵਲੋਂ ਐਕਸੀਅਨ ਪਾਵਰਕਾਮ ਡਵੀਜ਼ਨ ਬਾਘਾ ਪੁਰਾਣਾ ਦੇ ਦਫ਼ਤਰ ਅੱਗੇ ਬਲਾਕ ਪ੍ਰਧਾਨ ਗੁਰਦਾਸ ਸਿੰਘ ਸੇਖਾ ਦੀ ਅਗਵਾਈ ਹੇਠ ਚੱਲ ਰਿਹਾ ਦਿਨ ਦਾ ਧਰਨਾ ਤੀਜੇ ਦਿਨ ਵਿਚ ਦਾਖਲ ਹੋ ਗਿਆ ਹੈ | ਜਿਸ ਵਿਚ ਬਲਾਕ ਦੇ ਵੱਖ-ਵੱਖ ਪਿੰਡਾਂ ਵਿਚੋਂ ਵੱਡੀ ਗਿਣਤੀ ਵਿਚ ਕਿਸਾਨ ਸ਼ਾਮਿਲ ਹੋਏ | ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਦੱਸਿਆ ਕਿ 20 ਜੂਨ ਤੋਂ ਬਾਅਦ ਬੀਜੇ ਝੋਨੇ ਦੀ ਵਿੱਕਰੀ ਸਮੇਂ ਜੋ ਸਮੱਸਿਆਵਾਂ ਆਉਂਦੀਆਂ ਹਨ ਕਿਸਾਨਾਂ ਵਲੋਂ ਦਿੱਤੀਆਂ ਗਈਆਂ ਅਪੀਲਾਂ, ਦਲੀਲਾਂ ਅਤੇ ਸਰਕਾਰ ਵਲੋਂ ਕੋਈ ਸੰਜੀਦਗੀ ਨਹੀਂ ਦਿਖਾਈ ਗਈ ਨਾ ਹੀ ਝੋਨੇ ਦੀ ਬਿਜਾਈ ਲਈ ਨਿਰਵਿਘਨ ਪੂਰੀ ਸਪਲਾਈ ਦਾ ਪ੍ਰਬੰਧ ਕਰਨ ਦੀ ਮੰਗ 'ਤੇ ਕੋਈ ਧਿਆਨ ਦਿੱਤਾ ਗਿਆ ਹੈ ਅਤੇ ਨਾ ਹੀ ਨਹਿਰੀ ਪਾਣੀ ਦਾ ਕੋਈ ਪ੍ਰਬੰਧ ਕੀਤਾ ਗਿਆ ਹੈ | ਪਾਵਰਕਾਮ ਦੀ ਮੈਨੇਜਮੈਂਟ ਵਲੋਂ ਜੋ 4 ਘੰਟੇ ਬਿਜਲੀ ਸਪਲਾਈ ਦਿੱਤੀ ਜਾ ਰਹੀ ਹੈ, ਜੇਕਰ ਉਸ ਸਮੇਂ ਲਾਈਨ ਵਿਚ ਕੋਈ ਨੁਕਸ ਪੈਣ ਕਾਰਨ ਬੰਦ ਕਰਨੀ ਪੈਂਦੀ ਹੈ ਤਾਂ ਉਸ ਦੇ ਇਵਜ਼ ਵਿਚ ਅਗਲੇ ਦਿਨ ਦੀ ਸਪਲਾਈ ਦੇ ਨਾਲ ਉਹ ਸਪਲਾਈ ਨਹੀਂ ਦਿੱਤੀ ਜਾਂਦੀ ਜਿਸ ਕਰਕੇ ਪਾਵਰਕਾਮ ਦੀ ਮੈਨੇਜਮੈਂਟ ਵਲੋਂ ਕਿਸਾਨਾਂ ਨੂੰ ਨਿਰਵਿਘਨ ਸਪਲਾਈ ਦੇਣ ਦੇ ਬਿਆਨ ਜਾਰੀ ਕੀਤੇ ਜਾ ਰਹੇ ਹਨ | ਬਿਜਲੀ ਸਪਲਾਈ ਦਾ ਮਾੜਾ ਹਾਲ ਉਨ੍ਹਾਂ ਬਿਆਨਾਂ ਦੇ ਮੂੰਹ ਚੜ੍ਹਾ ਰਿਹਾ ਹੈ, ਰਹਿੰਦੀ ਕਸਰ ਬਿਨਾਂ ਕਿਸੇ ਵਾਜਬ ਕਾਰਨ ਦੇ ਪੰਜਾਬ ਸਰਕਾਰ ਨਹਿਰੀ ਪਾਣੀ ਬੰਦ ਕਰਕੇ ਪੂਰੀ ਕਰ ਰਹੀ ਹੈ | ਆਗੂਆਂ ਨੇ ਪੰਜਾਬ ਸਰਕਾਰ ਤੇ ਪਾਵਰਕਾਮ ਦੀ ਮੈਨੇਜਮੈਂਟ ਤੋਂ ਮੰਗ ਕੀਤੀ ਕਿ ਨਹਿਰੀ ਪਾਣੀ ਅਤੇ ਪੂਰੀ ਬਿਜਲੀ ਸਪਲਾਈ ਤੁਰੰਤ ਦਿੱਤੀ ਜਾਵੇ ਤਾਂ ਜੋ ਕਿਸਾਨਾਂ ਨੂੰ ਝੋਨੇ ਦੀ ਬਿਜਾਈ ਲਈ ਕੋਈ ਸਮੱਸਿਆ ਨਾ ਆਵੇ ਅਜਿਹੇ ਨਾ ਕਰਨ ਦੀ ਸੂਰਤ ਵਿਚ ਕਿਸਾਨਾਂ ਵਲੋਂ ਧਰਨਿਆਂ ਮੁਜ਼ਾਹਰਿਆਂ ਤੋਂ ਅੱਗੇ ਸੰਘਰਸ਼ ਨੂੰ ਹੋਰ ਤਿੱਖਾ ਰੂਪ ਦਿੱਤਾ ਜਾਵੇਗਾ | ਉਸ ਦੌਰਾਨ ਹੋਣ ਵਾਲੇ ਜਾਨੀ, ਮਾਲੀ ਹਰਜੇ ਲਈ ਸਰਕਾਰ ਦੀ ਜ਼ਿੰਮੇਵਾਰੀ ਹੋਵੇਗੀ | ਇਸ ਮੌਕੇ ਸੂਬਾ ਆਗੂ ਬਲਵੰਤ ਸਿੰਘ ਖੇਤ ਮਜ਼ਦੂਰ ਯੂਨੀਅਨ ਹਰਮੰਦਰ ਸਿੰਘ, ਗੁਰਦੇਵ ਸਿੰਘ, ਅਜੀਤ ਸਿੰਘ ਡੇਮਰੂ ਕਲਾਂ, ਹਰਨੇਕ ਸਿੰਘ, ਅਜਮੇਰ ਸਿੰਘ, ਹਾਕਮ ਸਿੰਘ ਆਦਿ ਆਗੂਆਂ ਨੇ ਵੀ ਸੰਬੋਧਨ ਕੀਤਾ | ਧਰਨੇ ਉਪਰੰਤ ਸ਼ਹਿਰ ਵਿਚ ਮਾਰਚ ਕੀਤਾ ਗਿਆ |

ਕਿਸਾਨਾਂ ਨੇ ਤੀਸਰੇ ਦਿਨ ਰੈਲੀ ਕਰ ਕੇ ਸ਼ਹਿਰ ਅੰਦਰ ਕੀਤਾ ਰੋਸ ਮਾਰਚ

ਨਿਹਾਲ ਸਿੰਘ ਵਾਲਾ, 13 ਜੂਨ (ਪਲਵਿੰਦਰ ਸਿੰਘ ਟਿਵਾਣਾ)-ਝੋਨਾ ਲਾਉਣ ਲਈ 16 ਘੰਟੇ ਨਿਰਵਿਘਨ ਬਿਜਲੀ ਸਪਲਾਈ ਲੈਣ ਲਈ ਪਾਵਰ ਗਰਿੱਡ ਪੱਤੋ ਹੀਰਾ ਸਿੰਘ ਅੱਗੇ ਧਰਨੇ 'ਤੇ ਬੈਠੇ ਕਿਸਾਨਾਂ ਵਲੋਂ ਅੱਜ ਤੀਸਰੇ ਦਿਨੇ ਨਿਹਾਲ ਸਿੰਘ ਵਾਲਾ ਸ਼ਹਿਰ ਅੰਦਰ ਵਿਸ਼ਾਲ ਰੋਸ ਮਾਰਚ ਕੀਤਾ ...

ਪੂਰੀ ਖ਼ਬਰ »

ਪਹੀ ਦੇ ਰੌਲੇ ਬਾਰੇ ਇੱਕਤਰਫ਼ਾ ਪੁਲਿਸ ਫ਼ੈਸਲੇ ਵਿਰੁੱਧ ਅਜੀਤਵਾਲ ਥਾਣੇ ਅੱਗੇ ਦਿੱਤਾ ਧਰਨਾ

ਅਜੀਤਵਾਲ, 13 ਜੂਨ (ਸ਼ਮਸ਼ੇਰ ਸਿੰਘ ਗ਼ਾਲਿਬ)-ਚਚੇਰੇ ਭਰਾਵਾਂ ਦੇ 1975 ਤੋਂ ਪਹੀ ਦੇ ਚੱਲੇ ਆ ਰਹੇ ਰੌਲੇ ਤੋਂ ਪੁਲਿਸ ਵਲੋਂ ਪੱਖਪਾਤੀ (ਇਕ ਤਰਫਾ) ਕਾਰਵਾਈ ਕਰਨ ਅਤੇ ਕਿਸਾਨ ਅਤੇ ਯੂਨੀਅਨ ਆਗੂਆਂ 'ਤੇ ਮੁਕੱਦਮਾ ਦਰਜ ਕਰਨ ਵਿਰੁੱਧ ਅਜੀਤਵਾਲ ਥਾਣੇ ਅੱਗੇ ਭਾਰਤੀ ਕਿਸਾਨ ...

ਪੂਰੀ ਖ਼ਬਰ »

ਨੌਜਵਾਨ ਵਲੋਂ ਰੇਲਗੱਡੀ ਅੱਗੇ ਛਾਲ ਮਾਰ ਕੇ ਖੁਦਕੁਸ਼ੀ

ਮੋਗਾ, 13 ਜੂਨ (ਗੁਰਤੇਜ ਸਿੰਘ)-ਬੀਤੀ ਰਾਤ ਇਕ ਅਣਪਛਾਤੇ ਨੌਜਵਾਨ ਦੀਰੇਲਗੱਡੀ ਹੇਠਾਂ ਆ ਕੇ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਮੁਤਾਬਿਕ ਮੋਗਾ-ਫ਼ਿਰੋਜ਼ਪੁਰ ਰੋਡ 'ਤੇ ਡਗਰੂ ਸਟੇਸ਼ਨ ਦੇ ਕੋਲੋਂ ਉਮਰ 25 ਤੋਂ 30 ਸਾਲ ਦੇ ਦਮਿਰਆਨ ਲੱਗਦੇ ਨੌਜਵਾਨ ...

ਪੂਰੀ ਖ਼ਬਰ »

ਜਬਰੀ ਅਗਵਾ ਕਰਕੇ ਕੁੱਟਮਾਰ ਕਰਨ ਤੇ ਵੀਡੀਓ ਬਣਾਉਣ 'ਤੇ 10 ਖਿਲਾਫ਼ ਪਰਚਾ ਦਰਜ਼

ਧਰਮਕੋਟ, 13 ਜੂਨ (ਪਰਮਜੀਤ ਸਿੰਘ/ਹਰਮਨਦੀਪ ਸਿੰਘ)-ਪੁਲਿਸ ਥਾਣਾ ਧਰਮਕੋਟ ਵਲੋਂ ਬੀਤੇ ਦਿਨ ਅਗਵਾ ਕਰਕੇ ਇਕ ਵਿਅਕਤੀ ਦੀ ਕੁੱਟਮਾਰ ਕਰਨ ਤੇ ਵੀਡੀਓ ਬਣਾਉਣ 'ਤੇ 10 ਜਣਿਆਂ ਵਿਰੁੱਧ ਮੁਕੱਦਮਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਰਜੀਤ ਸਿੰਘ ਏ.ਐਸ.ਆਈ ...

ਪੂਰੀ ਖ਼ਬਰ »

ਆਲ ਇੰਡੀਆ ਸਟੇਟ ਗੌਰਮਿੰਟ ਇੰਪਲਾਈਜ਼ ਫੈਡਰੇਸ਼ਨ ਦੀ ਹੋਈ ਮੀਟਿੰਗ

ਮੋਗਾ, 13 ਜੂਨ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਆਲ ਇੰਡੀਆ ਸਟੇਟ ਗੌਰਮਿੰਟ ਇੰਪਲਾਈਜ਼ ਫੈਡਰੇਸ਼ਨ ਵਲੋਂ ਉਲੀਕੇ ਪ੍ਰੋਗਰਾਮ ਮੁਤਾਬਿਕ ਪੰਜਾਬ ਸਟੇਟ ਸੁਬਾਰਡੀਨੇਟ ਫੈਡਰੇਸ਼ਨ ਜ਼ਿਲ੍ਹਾ ਮੋਗਾ ਵਲੋਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਵਾਉਣ, ਪੁਰਾਣੀ ਪੈਨਸ਼ਨ ...

ਪੂਰੀ ਖ਼ਬਰ »

ਅਣਪਛਾਤੇ ਲੁਟੇਰਿਆਂ ਨੇ ਪ੍ਰਵਾਸੀ ਮਜ਼ਦੂਰ ਕੋਲੋਂ ਮੋਬਾਈਲ ਖੋਹਿਆ

ਨੱਥੂਵਾਲਾ ਗਰਬੀ, 13 ਜੂਨ (ਸਾਧੂ ਰਾਮ ਲੰਗੇਆਣਾ)-ਨੇੜਲੇ ਪਿੰਡ ਲੰਗੇਆਣਾ ਪੁਰਾਣਾ ਵਿਖੇ ਰਹਿੰਦੇ ਇਕ ਪ੍ਰਵਾਸੀ ਮਜ਼ਦੂਰ ਕੋਲੋਂ ਰਾਤ ਦੇ ਸਮੇਂ ਕੁੱਝ ਅਣਪਛਾਤੇ ਚੋਰ ਗਰੋਹ ਵਲੋਂ ਉਸ ਦੀ ਕੁੱਟਮਾਰ ਕਰਕੇ ਫੱਟੜ ਕਰਦਿਆਂ ਉਸ ਕੋਲੋਂ ਮੋਬਾਈਲ ਖੋਹ ਲੈਣ ਦਾ ਸਮਾਚਾਰ ਹੈ | ...

ਪੂਰੀ ਖ਼ਬਰ »

ਜ਼ਿਲ੍ਹਾ ਮਾਲ ਅਫ਼ਸਰ ਵੱਲੋਂ ਜ਼ਿਲ੍ਹਾ ਫਲੱਡ ਸੁਰੱਖਿਆ ਕਮੇਟੀ ਦੀ ਮੀਟਿੰਗ

ਮੋਗਾ, 13 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਜ਼ਿਲ੍ਹਾ ਮਾਲ ਅਫ਼ਸਰ ਰਾਜੀਵ ਪਾਲ ਨੇ ਜ਼ਿਲ੍ਹਾ ਫਲੱਡ ਸੁਰੱਖਿਆ ਕਮੇਟੀ ਦੀ ਮੀਟਿੰਗ ਦੌਰਾਨ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਉਣ ਵਾਲੇ ਬਰਸਾਤਾਂ ਦੇ ਸੀਜ਼ਨ ਦੌਰਾਨ ਸੰਭਾਵੀ ਹੜ੍ਹਾਂ ਦੀ ...

ਪੂਰੀ ਖ਼ਬਰ »

ਸੈਰ ਕਰਦੀ ਔਰਤ ਨੂੰ ਟਰਾਲੇ ਘੋੜੇ ਨੇ ਦਰੜਿਆ, ਔਰਤ ਦੀ ਮੌਕੇ 'ਤੇ ਮੌਤ

ਕੋਟ ਈਸੇ ਖਾਂ, 13 ਜੂਨ (ਗੁਰਮੀਤ ਸਿੰਘ ਖ਼ਾਲਸਾ/ਨਿਰਮਲ ਸਿੰਘ ਕਾਲੜਾ)-ਅੱਜ ਸਵੇਰੇ ਕੋਈ 6 ਵਜੇ ਦੇ ਕਰੀਬ ਇਕ ਔਰਤ ਜੋਕਿ ਆਪਣੀ ਬੇਟੀ ਨਾਲ ਕੋਟ ਈਸੇ ਖਾਂ-ਧਰਮਕੋਟ ਰੋਡ 'ਤੇ ਸੈਰ ਕਰ ਰਹੀ ਸੀ ਕਿ ਇੱਕ ਟਰਾਲੇ ਘੋੜੇ ਹੇਠ ਆਉਣ ਨਾਲ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਨੇ ਲਗਾਇਆ ਜਾਂਚ ਤੇ ਖ਼ੂਨਦਾਨ ਕੈਂਪ

ਨਿਹਾਲ ਸਿੰਘ ਵਾਲਾ, 13 ਜੂਨ (ਪਲਵਿੰਦਰ ਸਿੰਘ ਟਿਵਾਣਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕੀ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਵਲੋਂ ਮੱਸਿਆ ਦੇ ਦਿਹਾੜੇ ਮੌਕੇ ਤਿੰਨ ਪਾਤਸ਼ਾਹੀਆਂ ਦੀ ਪਵਿੱਤਰ ਚਰਨ ਸ਼ੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਤਖ਼ਤੂਪੁਰਾ ਸਾਹਿਬ ਵਿਖੇ ...

ਪੂਰੀ ਖ਼ਬਰ »

ਇਕੋ ਰਾਤ ਚਾਰ ਕਿਸਾਨਾਂ ਦੇ ਖੇਤਾਂ 'ਚੋਂ ਟਰਾਂਸਫ਼ਾਰਮਰ ਚੋਰੀ

ਬਾਘਾ ਪੁਰਾਣਾ, 13 ਜੂਨ (ਬਲਰਾਜ ਸਿੰਗਲਾ)-ਬਾਘਾ ਪੁਰਾਣਾ ਨੇੜਲੇ ਪਿੰਡ ਮਾੜੀ ਮੁਸਤਫ਼ਾ ਵਿਖੇ ਇਕੋ ਰਾਤ ਚਾਰ ਕਿਸਾਨਾਂ ਦੇ ਖੇਤਾਂ ਵਿਚੋਂ ਬਿਜਲੀ ਦੇ ਟਰਾਂਸਫਾਰਮਰ ਚੋਰੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪੁਲਿਸ ਵਲੋਂ ਮਿਲੀ ਜਾਣਕਾਰੀ ਮੁਤਾਬਿਕ ਇਸ ਸਬੰਧੀ ...

ਪੂਰੀ ਖ਼ਬਰ »

ਝੋਨੇ ਦੀ ਅਗੇਤੀ ਲਵਾਈ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਤੇ ਖੇਤੀਬਾੜੀ ਵਿਭਾਗ ਆਹਮੋ ਸਾਹਮਣੇ

ਮੋਗਾ, 13 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੰਜਾਬ ਸਰਕਾਰ ਵਲੋਂ ਪੰਜਾਬ ਪ੍ਰੀਜਰਵੇਸ਼ਨ ਆਫ਼ ਸਬ ਸਾਇਲ ਵਾਟਰ ਐਕਟ 2009 'ਚ ਸੋਧ ਕਰਕੇ ਝੋਨੇ ਦੀ ਬਿਜਲੀ 20 ਜੂਨ ਤੋਂ ਕਰਨ ਦਾ ਐਲਾਨ ਕੀਤਾ ਗਿਆ ਜਦ ਕਿ ਕਿਸਾਨ ਜਥੇਬੰਦੀਆਂ ਝੋਨੇ ਦੀ ਬਿਜਲੀ 10 ਜੂਨ ਨੂੰ ਲੈ ਕੇ ਬਜ਼ਿਦ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ

ਮੋਗਾ, 13 ਜੂਨ (ਅਮਰਜੀਤ ਸਿੰਘ ਸੰਧੂ)- ਪੰਜਾਬ ਰੋਡਵੇਜ਼ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਗੁਰਮੇਲ ਸਿੰਘ ਸੀਨੀਅਰ ਵਾਈਸ ਪ੍ਰਧਾਨ ਦੀ ਪ੍ਰਧਾਨਗੀ ਹੇਠ ਮੋਗਾ ਵਿਖੇ ਹੋਈ ਜਿਸ ਵਿਚ ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਅਤੇ ਜਨਰਲ ਸਕੱਤਰ ਸਵਰਨ ਸਿੰਘ ਨੇ ...

ਪੂਰੀ ਖ਼ਬਰ »

ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਨੇ ਮੀਟਿੰਗ ਕੀਤੀ

ਮੋਗਾ, 13 ਜੂਨ (ਸ਼ਿੰਦਰ ਸਿੰਘ ਭੁਪਾਲ)-ਜਥੇਬੰਦੀ ਦੇ ਪ੍ਰੈੱਸ ਸਕੱਤਰ ਸੁਰਿੰਦਰ ਰਾਮ ਕੁੱਸਾ ਦੀ ਕਾਰਵਾਈ ਅਧੀਨ ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਜ਼ਿਲ੍ਹਾ ਇਕਾਈ ਮੋਗਾ ਦੀ ਮੀਟਿੰਗ ਭਜਨ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਨਛੱਤਰ ਸਿੰਘ ਭਵਨ ਮੋਗਾ ਵਿਖੇ ਹੋਈ ...

ਪੂਰੀ ਖ਼ਬਰ »

ਪੀ.ਐਸ.ਯੂ. ਦੇ ਬਿਜਲੀ ਕਾਮਿਆ ਦੇ ਫ਼ਰੀਦਕੋਟ ਸਰਕਲ ਦੀ ਬਾਘਾ ਪੁਰਾਣਾ ਵਿਖੇ ਇਕੱਤਰਤਾ

ਬਾਘਾ ਪੁਰਾਣਾ, 13 ਜੂਨ (ਬਲਰਾਜ ਸਿੰਗਲਾ)-ਟੈਕਨੀਕਲ ਸਰਵਿਸਜ਼ ਯੂਨੀਅਨ ਫ਼ਰੀਦਕੋਟ ਦੇ ਬਿਜਲੀ ਕਾਮਿਆਂ ਨੇ ਸੂਬਾ ਕਮੇਟੀ ਦੇ ਸੱਦੇ 'ਤੇ ਸਰਕਲ ਪੱਧਰੀ ਇਕੱਤਰਤਾ ਇੱਥੇ ਕੀਤੀ | ਜਿਸ ਦੀ ਅਗਵਾਈ ਸਰਕਲ ਸਕੱਤਰ ਸਾਥੀ ਸਵਰਨ ਸਿੰਘ ਔਲਖ ਨੇ ਕੀਤੀ | ਇਸ ਇਕੱਤਰਤਾ 'ਚ ਸ਼ਹਿਰੀ ...

ਪੂਰੀ ਖ਼ਬਰ »

ਪਾਣੀ ਪ੍ਰਦੂਸ਼ਿਤ ਰਹਿਤ ਰੱਖਣ ਦਾ ਉਪਰਾਲਾ ਹੈ ਸਰਵਿਸਜ਼ ਸੈਪਟਿਕ ਟੈਂਕ-ਡਾ: ਸਚਦੇਵਾ

ਅਜੀਤਵਾਲ, 13 ਜੂਨ (ਹਰਦੇਵ ਸਿੰਘ ਮਾਨ)- ਲਾਲਾ ਲਾਜਪਤ ਰਾਏ ਮੈਮੋਰੀਅਲ ਮੈਨੇਜਮੈਂਟ ਅਤੇ ਕੰਪਿਊਟਰ ਸਾਇੰਸ ਸੰਸਥਾ ਅਜੀਤਵਾਲ ਵਿਖੇ ਪਾਣੀ ਨੂੰ ਪ੍ਰਦੂਸ਼ਿਤ ਰਹਿਤ ਰੱਖਣ ਦੇ ਉਪਰਾਲੇ ਵਜੋਂ ਸੀਵਰੇਜ ਸੈਪਟਿਕ ਟੈਂਕ ਦਾ ਪ੍ਰਯੋਜਨ ਕੀਤਾ ਗਿਆ | ਪੰਜਾਬ ਪ੍ਰਦੂਸ਼ਣ ...

ਪੂਰੀ ਖ਼ਬਰ »

ਵੱਧ ਰਹੀ ਤਪਸ਼ ਤੋਂ ਸਨ-ਸਟਰੋਕ ਦਾ ਖ਼ਤਰਾ-ਡਾ: ਢਿੱਲੋਂ

ਮੋਗਾ, 13 ਜੂਨ (ਸ਼ਿੰਦਰ ਸਿੰਘ ਭੁਪਾਲ)- ਡਾ. ਸੁਖਮੰਦਰ ਸਿੰਘ ਢਿੱਲੋਂ 'ਢਿੱਲੋਂ ਕਲੀਨਿਕ ਅੰਮਿ੍ਤਸਰ' ਰੋਡ ਮੋਗਾ ਨੇ 'ਅਜੀਤ' ਨੂੰ ਵਿਸ਼ੇਸ਼ ਤੌਰ 'ਤੇ ਜਾਣਕਾਰੀ ਦਿੰਦਿਆਂ ਬੱਚਿਆਂ 'ਤੇ ਵਡੇਰੀ ਉਮਰ ਦੇ ਵਿਅਕਤੀਆਂ ਨੂੰ ਦੁਪਹਿਰ ਸਮੇਂ ਵੱਧ ਰਹੀ ਗਰਮੀ ਤੋਂ ਬਚਣ ਦੀ ਸਲਾਹ ...

ਪੂਰੀ ਖ਼ਬਰ »

ਵੋਟਰ ਸੁਧਾਈ ਕੈਂਪ ਲਗਾਇਆ ਗਿਆ

ਕਿਸ਼ਨਪੁਰਾ ਕਲਾਂ, 13 ਜੂਨ (ਅਮੋਲਕ ਸਿੰਘ ਕਲਸੀ)- ਕਸਬਾ ਕਿਸ਼ਨਪੁਰਾ ਕਲਾਂ ਦੀ ਪੱਤੀ ਰਾਮੂੰਵਾਲਾ ਦੇ ਆਂਗਣਵਾੜੀ ਸੈਂਟਰ ਅਤੇ ਸਾਰੇ ਬੂਥਾਂ ਦੀਆਂ ਵੋਟਰ ਸੂਚੀਆਂ ਦੀ ਸੁਧਾਈ ਦਾ ਕੰਮ ਚੱਲ ਰਿਹਾ ਹੈ | ਇਸ ਮੌਕੇ ਬੀ.ਐਲ.ਓ ਹਰਜੀਤ ਸਿੰਘ ਮਾਨ, ਪਰਮਜੀਤ ਸਿੰਘ, ਬੀ.ਐਲ.ਓ. ...

ਪੂਰੀ ਖ਼ਬਰ »

ਸਾਂਝ-ਕੇਂਦਰ ਬਾਘਾ ਪੁਰਾਣਾ ਦੀ ਹੋਈ ਮਹੀਨਾਵਾਰ ਮੀਟਿੰਗ

ਬਾਘਾ ਪੁਰਾਣਾ, 13 ਜੂਨ (ਬਲਰਾਜ ਸਿੰਗਲਾ)- ਸਬ-ਡਵੀਜ਼ਨ ਸਾਂਝ ਕੇਂਦਰ ਬਾਘਾ ਪੁਰਾਣਾ ਦੀ ਮਹੀਨਾਵਾਰ ਮੀਟਿੰਗ ਸੁਖਦੀਪ ਸਿੰਘ ਉਪ ਕਪਤਾਨ ਪੁਲਿਸ ਬਾਘਾ ਪੁਰਾਣਾ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਿਕ ਥਾਣੇਦਾਰ ਜਗਸੀਰ ਸਿੰਘ ਇੰਚਾਰਜ ਸਾਂਝ-ਕੇਂਦਰ ਦੀ ਪ੍ਰਧਾਨਗੀ ਹੇਠ ...

ਪੂਰੀ ਖ਼ਬਰ »

ਰਾਈਟ ਵੇਅ ਨੇ ਲਗਵਾਇਆ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ

ਮੋਗਾ, 13 ਜੂਨ (ਸੁਰਿੰਦਰਪਾਲ ਸਿੰਘ)-ਮਾਲਵੇ ਖੇਤਰ ਦੀ ਮੰਨੀ ਪ੍ਰਮੰਨੀ ਸੰਸਥਾ ਰਾਈਟ ਵੇ ਏਅਰ ਲਿੰਕਸ ਕਈ ਸਾਲਾਂ ਤੋਂ ਆਈਲਟਸ ਅਤੇ ਇਮੀਗ੍ਰੇਸ਼ਨ ਦੇ ਖੇਤਰ ਵਿਚ ਚੰਗੀ ਭੂਮਿਕਾ ਨਿਭਾ ਰਹੀ ਹੈ | ਇਸ ਵਾਰ ਰਾਈਟ ਵੇ ਏਅਰਲਿੰਕਸ ਮੋਗਾ ਨੇ ਰਵਿੰਦਰ ਕੌਰ ਧਾਲੀਵਾਲ ਪਤਨੀ ...

ਪੂਰੀ ਖ਼ਬਰ »

ਕਿਚਲੂ ਸਕੂਲ ਵਿਖੇ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ

ਮੋਗਾ, 13 ਜੂਨ (ਸੁਰਿੰਦਰਪਾਲ ਸਿੰਘ)-ਡਾ. ਸੈਫ਼ੂਦੀਨ ਕਿਚਲੂ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੇ.ਪੀ.ਐਸ. ਵਿਚ +2 ਸੀ.ਬੀ.ਐਸ.ਈ. ਪ੍ਰੀਖਿਆ ਵਿਚੋਂ ਮੋਹਰੀ ਰਹੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸਕੂਲ ਦੇ ਚੇਅਰਮੈਨ ਸੁਨੀਲ ਗਰਗ ਨੇ ਕਿਹਾ ਕਿ ਸੀਨੀਅਰ ਸੈਕੰਡਰੀ ...

ਪੂਰੀ ਖ਼ਬਰ »

ਤਰਸੇਮ ਸਿੰਘ ਸੱਗੂ ਵਾਈਸ ਚੇਅਰਮੈਨ ਓ.ਬੀ.ਸੀ. ਜ਼ਿਲ੍ਹਾ ਕਾਂਗਰਸ ਮੋਗਾ ਬਣੇ

ਮੋਗਾ, 13 ਜੂਨ (ਜਸਪਾਲ ਸਿੰਘ ਬੱਬੀ)-ਪੰਜਾਬ ਪ੍ਰਦੇਸ਼ ਕਾਂਗਰਸ ਪਾਰਟੀ ਵਲੋਂ ਸਿਆਸੀ ਘੇਰਾ ਵਿਸ਼ਾਲ ਕਰਦਿਆਂ ਮਿਹਨਤੀ ਵਰਕਰਾਂ ਦਾ ਮਾਣ ਸਨਮਾਨ ਕਰਦਿਆਂ ਗੁਰਿੰਦਰਪਾਲ ਸਿੰਘ ਬਿੱਲਾ ਚੇਅਰਮੈਨ ਓ.ਬੀ.ਸੀ. ਡਿਪਾਰਟਮੈਂਟ ਪੰਜਾਬ ਪ੍ਰਦੇਸ਼ ਕਾਂਗਰਸ ਨੇ ਮਿਲੇ ਅਧਿਕਾਰਾਂ ...

ਪੂਰੀ ਖ਼ਬਰ »

ਮੱਸਿਆ ਦਾ ਦਿਹਾੜਾ ਮਨਾਇਆ

ਕਿਸ਼ਨਪੁਰਾ ਕਲਾਂ, 13 ਜੂਨ (ਅਮੋਲਕ ਸਿੰਘ ਕਲਸੀ)-ਸਥਾਨਕ ਕਸਬੇ ਦੇ ਪੰਥਕ ਗੁਰਦੁਆਰਾ ਸਾਹਿਬ (ਸੰਤ ਬਾਬਾ ਵਿਸਾਖਾ ਸਿੰਘ) ਵਿਖੇ ਜੇਠ ਮਹੀਨੇ ਦੀ ਮੱਸਿਆ ਦਾ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਜਿਸ ਵਿਚ ਸ੍ਰੀ ਅਖੰਡ ਪਾਠ ਦੇ ਭੋਗ ਪੈਣ ਉਪਰੰਤ ਹਜ਼ੂਰੀ ਰਾਗੀ ...

ਪੂਰੀ ਖ਼ਬਰ »

ਹਫ਼ਤੇ ਤੋਂ ਬਿਜਲੀ ਸਪਲਾਈ ਨਾ ਮਿਲਣ ਕਾਰਨ ਕਿਸਾਨਾਂ 'ਚ ਮੱਚੀ ਹਾਹਾਕਾਰ

ਬੱਧਨੀ ਕਲਾਂ, 13 ਜੂਨ (ਸੰਜੀਵ ਕੋਛੜ)-ਬੀਤੀ 5 ਜੂਨ ਨੂੰ ਚੱਲੀ ਤੇਜ਼ ਹਨੇਰੀ ਨਾਲ ਬੱਧਨੀ ਕਲਾਂ ਬਿਜਲੀ ਘਰ ਤੋਂ ਲੋਪੋ ਦੇ ਖੇਤਾਂ ਨੂੰ ਜਾਂਦੀ ਬਿਜਲੀ ਦੀ ਲਾਈਨ ਨੰਬਰ 1 ਤੇ 3 ਦੇ ਕਰੀਬ 12 ਖੰਬੇ ਟੁੱਟ ਗਏ ਕਈ ਟਰਾਂਸਫ਼ਾਰਮਰ ਵੀ ਡਿਗ ਪਏ ਸਨ | ਇੱਕ ਪਾਸੇ ਤਾਂ ਸੂਬੇ ਤੇ ਦੇਸ਼ 'ਚ ...

ਪੂਰੀ ਖ਼ਬਰ »

ਖੇਤੀ ਮੋਟਰਾਂ ਤੋਂ ਵੱਡੀ ਪੱਧਰ 'ਤੇ ਕੇਬਲ ਤਾਰਾਂ ਚੋਰੀ

ਨੱਥੂਵਾਲਾ ਗਰਬੀ, 13 ਜੂਨ (ਸਾਧੂ ਰਾਮ ਲੰਗੇਆਣਾ)-ਪਿੰਡ ਲੰਗੇਆਣਾ ਕਲਾਂ ਦੇ ਵਾਸੀ ਜਸਵੰਤ ਸਿੰਘ ਪੁੱਤਰ ਭਜਨ ਸਿੰਘ ਪ੍ਰਧਾਨ ਆਮ ਆਦਮੀ ਪਾਰਟੀ ਨੇ ਜਾਣਕਾਰੀ ਦਿੰਦਿਆਂ ਕਿ ਬੀਤੇ 11-12 ਜੂਨ ਰਾਤ ਦੇ ਦਰਮਿਆਨ ਅਣਪਛਾਤੇ ਚੋਰ ਗਿਰੋਹ ਵਲੋਂ ਪਿੰਡ ਜੈਮਲ ਵਾਲਾ ਦੀ ਸਾਈਡ ਵਲੋਂ ...

ਪੂਰੀ ਖ਼ਬਰ »

ਮੈਕਰੋ ਗਲੋਬ ਦੇ ਵਿਦਿਆਰਥੀ ਨੇ ਪ੍ਰਾਪਤ ਕੀਤੇ 7 ਬੈਂਡ

ਮੋਗਾ, 13 ਜੂਨ (ਸੁਰਿੰਦਰਪਾਲ ਸਿੰਘ)-ਮੈਕਰੋ ਗਲੋਬਲ ਮੋਗਾ ਆਪਣੀਆਂ ਆਈਲਟਸ ਤੇ ਵੀਜ਼ਾ ਸਬੰਧੀ ਸੇਵਾਵਾਂ ਨਾਲ ਪੰਜਾਬ ਦੀ ਮੰਨੀ-ਪ੍ਰਮੰਨੀ ਸੰਸਥਾ ਬਣ ਚੁੱਕਾ ਹੈ | ਮੈਕਰੋ ਗਲੋਬਲ ਮੋਗਾ ਵਿਚ ਆਈਲਟਸ ਦੀ ਤਿਆਰੀ ਆਧੁਨਿਕ ਤਰੀਕੇ ਨਾਲ ਕਰਵਾਈ ਜਾਂਦੀ ਹੈ | ਸੰਸਥਾ ਦੇ ਐਮ.ਡੀ. ...

ਪੂਰੀ ਖ਼ਬਰ »

ਨਵ-ਪੰਜਾਬੀ ਸਾਹਿਤ ਸਭਾ ਦੀ ਸੋਗਮਈ ਮੀਟਿੰਗ

ਕੋਟ ਈਸੇ ਖਾਂ, 13 ਜੂਨ (ਨਿਰਮਲ ਸਿੰਘ ਕਾਲੜਾ)-ਨਵ-ਪੰਜਾਬੀ ਸਾਹਿਤ ਸਭਾ ਦੀ ਇਕ ਇਕੱਤਰਤਾ ਬੂਟਾ ਗੁਲਾਮੀ ਵਾਲਾ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਸਕੱਤਰ ਵਿਵੇਕ ਨੇ ਇਕ ਸ਼ੋਕ ਮਤਾ ਪਾਸ ਕਰਦਿਆਂ ਦੱਸਿਆ ਕਿ ਸਾਹਿਤ ਸਭਾ ਧਰਮਕੋਟ ਦੇ ਪ੍ਰਧਾਨ ਉੱਘੇ ਗੀਤਕਾਰ ਜਸ ਬਰਸਾਲਵੀ ...

ਪੂਰੀ ਖ਼ਬਰ »

ਛੋਟਾ ਹਾਥੀ ਯੂਨੀਅਨ ਤੇ ਜੁਗਾੜੀਆ ਯੂਨੀਅਨ 'ਚ ਤਕਰਾਰ

ਕੋਟ ਈਸੇ ਖਾਂ, 13 ਜੂਨ (ਨਿਰਮਲ ਸਿੰਘ ਕਾਲੜਾ/ਗੁਰਮੀਤ ਸਿੰਘ ਖ਼ਾਲਸਾ)-ਸਥਾਨਕ ਛੋਟਾ ਹਾਥੀ ਯੂਨੀਅਨ ਤੇ ਜੁਗਾੜੀਆ ਯੂਨੀਅਨ 'ਚ ਆਪਸੀ ਭਾਰ ਢੋਹਣ ਦੇ ਮਸਲੇ ਨੂੰ ਲੈ ਕੇ ਦੋਨਾਂ ਧਿਰਾਂ 'ਚ ਤਕਰਾਰ ਹੋ ਗਿਆ | ਹਾਥੀ ਯੂਨੀਅਨ ਦਾ ਕਹਿਣਾ ਹੈ ਕਿ ਇਨ੍ਹਾਂ ਜੁਗਾੜੀਆ ਕੋਲ ਭਾਰ ...

ਪੂਰੀ ਖ਼ਬਰ »

ਸਿੱਖਿਆ ਪ੍ਰੋਵਾਈਡਰ ਅਧਿਆਪਕਾਂ ਨੂੰ ਰੈਗੂਲਰ ਨਾ ਕੀਤਾ ਤਾਂ ਸਿੱਖਿਆ ਮੰਤਰੀ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ-ਜਗਪ੍ਰੀਤ ਕੈਲਾ

ਧਰਮਕੋਟ, 13 ਜੂਨ (ਹਰਮਨਦੀਪ ਸਿੰਘ)-ਪਿਛਲੇ ਦਸ ਸਾਲਾਂ ਤੋਂ ਪੰਜਾਬ ਦੇ ਸਰਕਾਰੀ ਸਕੂਲਾਂ 'ਚ ਲਗਾਤਾਰ ਆਪਣੀ ਸੇਵਾਵਾਂ ਨਿਭਾ ਰਹੇ ਉੱਚ ਯੋਗਤਾ ਪ੍ਰਾਪਤ ਸਿੱਖਿਆ ਪ੍ਰੋਵਾਈਡਰ ਅਧਿਆਪਕਾਂ ਦਾ ਪੰਜਾਬ ਸਰਕਾਰ ਵਲੋਂ ਬਹੁਤ ਘੱਟ ਤਨਖ਼ਾਹ ਦੇ ਕੇ ਸ਼ੋਸ਼ਣ ਕੀਤਾ ਜਾ ਰਿਹਾ ਹੈ¢ ...

ਪੂਰੀ ਖ਼ਬਰ »

ਵੋਟਰ ਸੁਧਾਈ ਕੈਂਪ ਲਗਾਇਆ ਗਿਆ

ਕਿਸ਼ਨਪੁਰਾ ਕਲਾਂ, 13 ਜੂਨ (ਅਮੋਲਕ ਸਿੰਘ ਕਲਸੀ)- ਕਸਬਾ ਕਿਸ਼ਨਪੁਰਾ ਕਲਾਂ ਦੀ ਪੱਤੀ ਰਾਮੂੰਵਾਲਾ ਦੇ ਆਂਗਣਵਾੜੀ ਸੈਂਟਰ ਅਤੇ ਸਾਰੇ ਬੂਥਾਂ ਦੀਆਂ ਵੋਟਰ ਸੂਚੀਆਂ ਦੀ ਸੁਧਾਈ ਦਾ ਕੰਮ ਚੱਲ ਰਿਹਾ ਹੈ | ਇਸ ਮੌਕੇ ਬੀ.ਐਲ.ਓ ਹਰਜੀਤ ਸਿੰਘ ਮਾਨ, ਪਰਮਜੀਤ ਸਿੰਘ, ਬੀ.ਐਲ.ਓ. ...

ਪੂਰੀ ਖ਼ਬਰ »

ਬਾਬਾ ਸੁਖਦੇਵ ਸਿੰਘ ਇੰਡੀਅਨ ਨੈਸ਼ਨਲ ਟਰੇਡ ਯੂਨੀਅਨ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ

ਬਾਘਾ ਪੁਰਾਣਾ, 13 ਜੂਨ (ਬਲਰਾਜ ਸਿੰਗਲਾ)-ਇੰਡੀਅਨ ਨੈਸ਼ਨਲ ਟਰੇਡ ਯੂਨੀਅਨ ਕਾਂਗਰਸ ਵਲੋਂ ਬਾਬਾ ਸੁਖਦੇਵ ਸਿੰਘ ਕੰਡਿਆਰਾ ਵਾਸੀ ਬਾਘਾ ਪੁਰਾਣਾ ਨੂੰ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਇਹ ਨਿਯੁਕਤੀ ਸੂਬਾ ਪ੍ਰਧਾਨ ਲਖਵੀਰ ਸਿੰਘ ਬੱਧਣ ਵਲੋਂ ਕੀਤੀ ਗਈ ਹੈ | ...

ਪੂਰੀ ਖ਼ਬਰ »

ਮਾਤਾ ਬਲਵਿੰਦਰ ਕੌਰ ਨੂੰ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਭਾਵ-ਭਿੰਨੀਆ ਸ਼ਰਧਾਂਜਲੀਆਂ

ਮੋਗਾ, 13 ਜੂਨ (ਸੁਰਿੰਦਰਪਾਲ ਸਿੰਘ)-ਖਾਦੀ ਬੋਰਡ ਪੰਜਾਬ ਦੇ ਸਾਬਕਾ ਡਾਇਰੈਕਟਰ ਰਾਜਵੰਤ ਸਿੰਘ ਮਾਹਲਾ ਦੇ ਮਾਤਾ ਬਲਵਿੰਦਰ ਕੌਰ ਜੋ ਬੀਤੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ, ਉਨ੍ਹਾਂ ਨਮਿਤ ਰੱਖੇ ਗਏ ਪਾਠ ਦਾ ਭੋਗ ਗੁਰਦੁਆਰਾ ਸਾਹਿਬ ਪਿੰਡ ਦੁੱਨੇਕੇ ਵਿਖੇ ਪਾਇਆ ਗਿਆ | ...

ਪੂਰੀ ਖ਼ਬਰ »

ਬੈਂਸ ਉੱਪਰ ਮਾਮਲਾ ਦਰਜ ਕਰਾ ਕੇ ਲੋਕਾਂ ਦੀ ਆਵਾਜ਼ ਦਬਾਈ ਨਹੀਂ ਜਾ ਸਕਦੀ-'ਆਪ' ਵਲੰਟੀਅਰ

ਬਾਘਾ ਪੁਰਾਣਾ, 13 ਜੂਨ (ਬਲਰਾਜ ਸਿੰਗਲਾ)-ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਦੀ ਅਹਿਮ ਇਕੱਤਰਤਾ ਸਥਾਨਕ ਸ਼ਹਿਰ ਦੀ ਮੁਦਕੀ ਸੜਕ ਲਾਗਲੇ ਹਰਪ੍ਰੀਤ ਸਿੰਘ ਰਿੰਟੂ ਦੇ ਦਫ਼ਤਰ ਵਿਖੇ ਹੋਈ | ਜਿਸ ਵਿਚ ਵਲੰਟੀਅਰ ਹਰਪ੍ਰੀਤ ਸਿੰਘ ਰਿੰਟੂ ਬਾਘਾ ਪੁਰਾਣਾ, ਬਲਜਿੰਦਰ ਸਿੰਘ ...

ਪੂਰੀ ਖ਼ਬਰ »

ਵੇਵਜ਼ ਓਵਰਸੀਜ਼ ਮੋਗਾ ਨੇ ਲਗਵਾਇਆ ਇਮਨੀਤਪਾਲ ਸਿੰਘ ਸੰਧੂ ਦਾ ਕੈਨੇਡਾ ਦਾ ਵੀਜ਼ਾ

ਮੋਗਾ, 13 ਜੂਨ (ਸੁਰਿੰਦਰਪਾਲ ਸਿੰਘ)-ਵੇਵਜ਼ ਓਵਰਸੀਜ਼ ਮੋਗਾ ਸੰਸਥਾ ਦੇ ਡਾਇਰੈਕਟਰ ਗੌਰਵ ਗੁਪਤਾ ਨੇ ਦੱਸਿਆ ਕਿ ਸੰਸਥਾ ਨੇ ਵਿਦਿਆਰਥੀ ਇਮਨੀਤਪਾਲ ਸਿੰਘ ਸੰਧੂ ਪੁੱਤਰ ਗੁਰਿੰਦਰ ਸਿੰਘ ਸੰਧੂ ਨਿਵਾਸੀ ਅਕਾਲਸਰ ਰੋਡ ਨਿਊ ਵਿਸ਼ਵਕਰਮਾ ਨਾਨਕ ਨਗਰੀ ਮੋਗਾ ਦਾ ਕੈਨੇਡਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX