ਤਾਜਾ ਖ਼ਬਰਾਂ


ਡਾਲਰ ਦੇ ਮੁਕਾਬਲੇ 110 ਪੈਸੇ ਦੀ ਵੱਡੀ ਗਿਰਾਵਟ ਨਾਲ ਖੁੱਲ੍ਹਿਆ ਰੁਪਿਆ
. . .  3 minutes ago
ਨਵੀਂ ਦਿੱਲੀ, 11 ਦਸੰਬਰ- ਅਮਰੀਕੀ ਡਾਲਰ ਦੇ ਮੁਕਾਬਲੇ ਮੰਗਲਵਾਰ ਨੂੰ ਰੁਪਏ ਦੀ ਸ਼ੁਰੂਆਤ ਭਾਰੀ ਗਿਰਾਵਟ ਨਾਲ ਹੋਈ ਹੈ। ਰੁਪਿਆ, ਡਾਲਰ ਦੇ ਮੁਕਾਬਲੇ 110 ਪੈਸੇ ਦੀ ਗਿਰਾਵਟ ਨਾਲ 72.42 ਦੇ ਪੱਧਰ 'ਤੇ ਖੁੱਲ੍ਹਿਆ। ਉੱਥੇ ਹੀ ਲੰਘੇ ਦਿਨ ਰੁਪਿਆ 50 ਪੈਸੇ ਦੀ...
ਮੱਧ ਪ੍ਰਦੇਸ਼ ਚੋਣ ਨਤੀਜਿਆਂ ਦੇ ਰੁਝਾਨਾਂ 'ਚ ਭਾਜਪਾ ਤੇ ਕਾਂਗਰਸ ਵਿਚਕਾਰ ਸਖਤ ਮੁਕਾਬਲਾ
. . .  13 minutes ago
ਮੱਧ ਪ੍ਰਦੇਸ਼ ਚੋਣ ਨਤੀਜਿਆਂ ਦੇ ਰੁਝਾਨਾਂ 'ਚ ਭਾਜਪਾ ਤੇ ਕਾਂਗਰਸ ਵਿਚਕਾਰ ਸਖਤ ਮੁਕਾਬਲਾ...
ਪੰਜ ਰਾਜਾਂ ਚੋਣ ਨਤੀਜੇ : 3 ਰਾਜਾਂ ਦੇ ਰੁਝਾਨਾਂ 'ਚ ਕਾਂਗਰਸ ਨੂੰ ਮਿਲਿਆ ਬਹੁਮਤ
. . .  22 minutes ago
ਪੰਜ ਰਾਜਾਂ ਚੋਣ ਨਤੀਜੇ : 3 ਰਾਜਾਂ ਦੇ ਰੁਝਾਨਾਂ 'ਚ ਕਾਂਗਰਸ ਨੂੰ ਮਿਲਿਆ ਬਹੁਮਤ
ਨਿਰੰਕਾਰੀ ਬੰਬ ਧਮਾਕਾ ਮਾਮਲਾ : ਅਵਤਾਰ ਅਤੇ ਬਿਕਰਮਜੀਤ ਨੂੰ ਅਦਾਲਤ 'ਚ ਕੀਤਾ ਜਾਵੇਗਾ ਪੇਸ਼
. . .  48 minutes ago
ਅਜਨਾਲਾ, 11 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਰਾਜਸਾਂਸੀ ਨੇੜਲੇ ਪਿੰਡ ਅਦਲੀਵਾਲਾ ਵਿਖੇ ਇੱਕ ਨਿਰੰਕਾਰੀ ਭਵਨ 'ਚ ਹੋਏ ਬੰਬ ਧਮਾਕੇ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਕਥਿਤ ਦੋਸ਼ੀਆਂ ਅਵਤਾਰ ਸਿੰਘ ਅਤੇ ਬਿਕਰਮਜੀਤ ਸਿੰਘ ਨੂੰ ਅੱਜ ਅਜਨਾਲਾ ਦੀ ਅਦਾਲਤ 'ਚ...
ਛੱਤੀਸਗੜ੍ਹ 'ਚ ਕਾਂਗਰਸ 54 ਅਤੇ ਭਾਜਪਾ 24 ਸੀਟਾਂ 'ਤੇ ਅੱਗੇ
. . .  about 1 hour ago
ਮੱਧ ਪ੍ਰਦੇਸ਼ 'ਚ ਭਾਜਪਾ 109 ਅਤੇ ਕਾਂਗਰਸ 107 ਸੀਟਾਂ 'ਤੇ ਅੱਗੇ
. . .  about 1 hour ago
ਅਰਥ ਸ਼ਾਸਤਰੀ ਸੁਰਜੀਤ ਭੱਲਾ ਨੇ ਪ੍ਰਧਾਨ ਮੰਤਰੀ ਦੀ ਆਰਥਿਕ ਸਲਾਹਕਾਰ ਪ੍ਰੀਸ਼ਦ ਤੋਂ ਦਿੱਤਾ ਅਸਤੀਫ਼ਾ
. . .  about 1 hour ago
ਨਵੀਂ ਦਿੱਲੀ, 11 ਦਸੰਬਰ- ਅਰਥ ਸ਼ਾਸਤਰੀ ਸੁਰਜੀਤ ਭੱਲਾ ਨੇ ਅੱਜ ਮੰਤਰੀ ਦੀ ਆਰਥਿਕ ਸਲਾਹਕਾਰ ਪ੍ਰੀਸ਼ਦ (ਪੀ. ਐੱਮ. ਈ. ਏ. ਸੀ.) ਤੋਂ ਅਸਤੀਫ਼ਾ...
ਰਾਜਸਥਾਨ 'ਚ ਕਾਂਗਰਸ 90 ਅਤੇ ਭਾਜਪਾ 72 ਸੀਟਾਂ 'ਤੇ ਅੱਗੇ
. . .  about 1 hour ago
ਮੱਧ ਪ੍ਰਦੇਸ਼ 'ਚ ਕਾਂਗਰਸ 102 ਅਤੇ ਭਾਜਪਾ 96 ਸੀਟਾਂ 'ਤੇ ਅੱਗੇ
. . .  about 1 hour ago
ਛੱਤੀਸਗੜ੍ਹ 'ਚ ਕਾਂਗਰਸ 50 ਅਤੇ ਭਾਜਪਾ 19 ਸੀਟਾਂ 'ਤੇ ਅੱਗੇ
. . .  about 1 hour ago
ਮਿਜ਼ੋਰਮ 'ਚ ਐਮ. ਐਨ. ਐਫ. 16 ਅਤੇ ਕਾਂਗਰਸ 11 ਸੀਟਾਂ 'ਤੇ ਅੱਗੇ
. . .  about 1 hour ago
ਵਿਧਾਨ ਸਭਾ ਚੋਣ ਨਤੀਜੇ : ਮੱਧ ਪ੍ਰਦੇਸ਼ ਅਤੇ ਰਾਜਸਥਾਨ ਸਮੇਤ ਚਾਰ ਸੂਬਿਆਂ 'ਚ ਕਾਂਗਰਸ ਨੇ ਹਾਸਲ ਕੀਤੀ ਲੀਡ
. . .  about 2 hours ago
ਰਾਜਸਥਾਨ 'ਚ ਕਾਂਗਰਸ 81 ਅਤੇ ਭਾਜਪਾ 56 ਸੀਟਾਂ 'ਤੇ ਅੱਗੇ
. . .  about 2 hours ago
ਤੇਲੰਗਾਨਾ 'ਚ ਟੀ. ਆਰ. ਐੱਸ. 41 ਅਤੇ ਕਾਂਗਰਸ 22 ਸੀਟਾਂ 'ਤੇ ਅੱਗੇ
. . .  about 2 hours ago
ਮੱਧ ਪ੍ਰਦੇਸ਼ 'ਚ ਭਾਜਪਾ 60 ਅਤੇ ਕਾਂਗਰਸ 65 ਸੀਟਾਂ 'ਤੇ ਅੱਗੇ
. . .  about 2 hours ago
ਛੱਤੀਸਗੜ੍ਹ ਦੇ ਰੁਝਾਨਾਂ 'ਚ ਕਾਂਗਰਸ ਨੂੰ ਮਿਲੀ ਵੱਡੀ ਲੀਡ, 37 ਸੀਟਾਂ 'ਤੇ ਅੱਗੇ
. . .  about 2 hours ago
ਮੱਧ ਪ੍ਰਦੇਸ਼ 'ਚ ਕਾਂਗਰਸ ਅਤੇ ਭਾਜਪਾ ਵਿਚਾਲੇ ਸਖ਼ਤ ਮੁਕਾਬਲਾ, ਭਾਜਪਾ 54 ਅਤੇ ਕਾਂਗਰਸ 59 ਸੀਟਾਂ 'ਤੇ ਅੱਗੇ
. . .  about 2 hours ago
ਵਿਧਾਨ ਸਭਾ ਚੋਣ ਨਤੀਜੇ : ਰਾਜਸਥਾਨ ਦੇ ਰੁਝਾਨਾਂ 'ਚ ਕਾਂਗਰਸ 65 ਸੀਟਾਂ 'ਤੇ ਅੱਗੇ
. . .  about 2 hours ago
ਰਾਜਸਥਾਨ : ਕਾਂਗਰਸ ਨੂੰ ਸ਼ੁਰੂਆਤੀ ਰੁਝਾਨਾਂ 'ਚ ਲੀਡ ਤੋਂ ਪਾਰਟੀ ਵਰਕਰਾਂ ਨੇ ਖ਼ੁਸ਼ੀ 'ਚ ਮੰਗਵਾਏ ਪਟਾਕੇ
. . .  about 2 hours ago
ਵਿਧਾਨ ਸਭਾ ਚੋਣ ਨਤੀਜੇ : ਰਾਜਸਥਾਨ ਦੇ ਰੁਝਾਨਾਂ 'ਚ ਕਾਂਗਰਸ ਨੇ ਹਾਸਲ ਕੀਤੀ ਵੱਡੀ ਲੀਡ
. . .  about 2 hours ago
ਵਿਧਾਨ ਸਭਾ ਚੋਣ ਨਤੀਜੇ : ਛੱਤੀਸਗੜ੍ਹ 'ਚ ਭਾਜਪਾ ਅਤੇ ਕਾਂਗਰਸ ਵਿਚਾਲੇ ਸਖ਼ਤ ਮੁਕਾਬਲਾ
. . .  about 2 hours ago
ਵਿਧਾਨ ਸਭਾ ਚੋਣ ਨਤੀਜੇ : ਤੇਲੰਗਾਨਾ 'ਚ ਸ਼ੁਰੂਆਤੀ ਰੁਝਾਨਾਂ 'ਚ ਟੀ. ਆਰ. ਐੱਸ. 8 ਅਤੇ ਕਾਂਗਰਸ 3 ਸੀਟਾਂ 'ਤੇ ਅੱਗੇ
. . .  about 2 hours ago
ਵਿਧਾਨ ਸਭਾ ਚੋਣ ਨਤੀਜੇ : ਰਾਜਸਥਾਨ 'ਚ ਸ਼ੁਰੂਆਤੀ ਰੁਝਾਨਾਂ 'ਚ ਕਾਂਗਰਸ ਅੱਗੇ
. . .  about 2 hours ago
ਕਾਂਗਰਸੀ ਵਰਕਰਾਂ ਨੇ ਰਾਹੁਲ ਗਾਂਧੀ ਦੀ ਰਿਹਾਇਸ਼ ਦੇ ਬਾਹਰ ਕੀਤਾ ਹਵਨ
. . .  about 2 hours ago
ਪੰਜ ਸੂਬਿਆਂ 'ਚ ਵਿਧਾਨ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ ਸ਼ੁਰੂ
. . .  about 3 hours ago
ਅੱਜ ਦਾ ਵਿਚਾਰ
. . .  about 3 hours ago
ਵਿਸ਼ਵ ਕੱਪ ਹਾਕੀ: ਇੰਗਲੈਂਡ ਤੇ ਫਰਾਂਸ ਨੇ ਕੁਆਰਟਰ ਫਾਈਨਲ 'ਚ ਕੀਤਾ ਪ੍ਰਵੇਸ਼
. . .  1 day ago
ਇੰਗਲੈਂਡ ਨੇ ਨਿਊਜ਼ੀਲੈਂਡ ਨੂੰ ੨-੦ ਨਾਲ ਹਰਾ ਕੇ, ਕੁਆਰਟਰ ਫਾਈਨਲ 'ਚ ਕੀਤਾ ਪ੍ਰਵੇਸ਼
. . .  1 day ago
ਸੜਕ ਹਾਦਸੇ 'ਚ ਇੱਕ ਲੇਡੀਜ਼ ਥਾਣੇਦਾਰ ਸਮੇਤ ਪੰਜ ਪੁਲਿਸ ਮੁਲਾਜ਼ਮ ਗੰਭੀਰ ਜ਼ਖ਼ਮੀ
. . .  1 day ago
ਰਾਸ਼ਟਰਪਤੀ ਰਾਮ ਨਾਥ ਕੋਵਿੰਦ 5 ਦਿਨਾਂ ਯਾਤਰਾ 'ਤੇ ਮਿਆਂਮਾਰ ਪੁੱਜੇ
. . .  1 day ago
ਸਰਕਾਰ ਵੱਲੋਂ ਉਰਜਿਤ ਪਟੇਲ ਦੀਆਂ ਸੇਵਾਵਾਂ ਦੀ ਗੰਭੀਰਤਾ ਨਾਲ ਸ਼ਲਾਘਾ - ਜੇਤਲੀ
. . .  1 day ago
ਹਲਕੀ ਬੂੰਦਾਂ-ਬਾਂਦੀ ਤੋਂ ਬਾਅਦ ਤਾਪਮਾਨ 'ਚ ਗਿਰਾਵਟ
. . .  1 day ago
ਆਰ.ਬੀ.ਆਈ ਜਿਹੀਆਂ ਸੰਸਥਾਵਾਂ 'ਤੇ ਹਮਲੇ ਬੰਦ ਹੋਣੇ ਚਾਹੀਦੇ ਹਨ - ਰਾਹੁਲ ਗਾਂਧੀ
. . .  1 day ago
ਵਿਜੇ ਮਾਲਿਆ ਦੀ ਹਵਾਲਗੀ ਭਾਰਤ ਲਈ ਵੱਡਾ ਦਿਨ - ਅਰੁਣ ਜੇਤਲੀ
. . .  1 day ago
ਆਰ.ਬੀ.ਆਈ ਡਿਪਟੀ ਗਵਰਨਰ ਦੇ ਅਸਤੀਫ਼ੇ ਦੀ ਮੀਡੀਆ ਰਿਪੋਰਟ ਝੂਠ - ਆਰ.ਬੀ.ਆਈ
. . .  1 day ago
ਉੱਚ ਸਮਰਥਾ ਵਾਲੇ ਅਰਥ ਸ਼ਸਤਰੀ ਸਨ ਉੁਰਜਿਤ ਪਟੇਲ - ਪ੍ਰਧਾਨ ਮੰਤਰੀ
. . .  1 day ago
ਯੂ.ਕੇ ਅਦਾਲਤ ਵਲੋਂ ਵਿਜੇ ਮਾਲਿਆ ਦੀ ਭਾਰਤ ਨੂੰ ਹਵਾਲਗੀ ਦੇ ਹੁਕਮ
. . .  1 day ago
ਕਿਸਾਨ ਵਲੋਂ ਖੁਦਕੁਸ਼ੀ, ਕਰਜ਼ੇ ਤੋਂ ਸੀ ਪ੍ਰੇਸ਼ਾਨ
. . .  1 day ago
ਆਰ.ਬੀ.ਆਈ. ਗਵਰਨਰ ਉਰਜੀਤ ਪਟੇਲ ਨੇ ਦਿੱਤਾ ਅਸਤੀਫਾ
. . .  1 day ago
ਮਿਸ਼ੇਲ ਦੀ ਜਮਾਨਤ ਅਰਜੀ ਖਾਰਜ, ਸੀ.ਬੀ.ਆਈ. ਨੂੰ 5 ਦਿਨ ਦਾ ਹੋਰ ਮਿਲਿਆ ਰਿਮਾਂਡ
. . .  1 day ago
1 ਲੱਖ ਨਸ਼ੀਲੀਆਂ ਗੋਲੀਆਂ ਅਤੇ ਡਰੱਗ ਮਨੀ ਸਣੇ ਨੌਜਵਾਨ ਕਾਬੂ
. . .  about 2 hours ago
ਸਿੱਧੂ ਦਾ ਗਲਾ ਪਹਿਲਾ ਨਾਲੋਂ ਬਿਹਤਰ ਪਰ ਡਾਕਟਰਾਂ ਵਲੋਂ ਵਿਸ਼ੇਸ਼ ਹਦਾਇਤਾਂ ਜਾਰੀ
. . .  1 day ago
ਬੀ.ਐੱਸ.ਐੱਫ ਅਤੇ ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਹੈਰੋਇਨ ਬਰਾਮਦ
. . .  1 day ago
ਮੈਂ ਕੋਈ ਚੋਰੀ ਨਹੀਂ ਕੀਤੀ - ਹਵਾਲਗੀ ਦੇ ਫੈਸਲੇ ਤੋਂ ਪਹਿਲਾ ਮਾਲਿਆ ਨੇ ਕਿਹਾ
. . .  1 day ago
ਪਾਕਿਸਤਾਨ ਨੂੰ ਇਕ ਡਾਲਰ ਵੀ ਨਾ ਦਿੱਤਾ ਜਾਵੇ - ਨਿੱਕੀ ਹੈਲੀ
. . .  1 day ago
ਕਰਜ਼ੇ ਵਲੋਂ ਸਤਾਏ ਕਿਸਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
. . .  1 day ago
ਕੇਜਰੀਵਾਲ ਨਾਲ ਮਿਲੇ ਡੀ. ਐੱਮ. ਕੇ. ਦੇ ਪ੍ਰਧਾਨ ਐੱਮ. ਕੇ. ਸਟਾਲਿਨ
. . .  1 day ago
13 ਦਸੰਬਰ ਨੂੰ ਹੋਵੇਗੀ ਭਾਜਪਾ ਦੇ ਸੰਸਦੀ ਦਲ ਦੀ ਬੈਠਕ
. . .  1 day ago
ਜਿੱਤ ਦਾ ਹੱਕਦਾਰ ਸੀ ਭਾਰਤ- ਵਿਰਾਟ ਕੋਹਲੀ
. . .  1 day ago
ਸੰਸਦ ਦੇ ਸਰਦ ਰੁੱਤ ਇਜਲਾਸ ਤੋਂ ਪਹਿਲਾਂ ਸਰਕਾਰ ਵਲੋਂ ਬੁਲਾਈ ਸਰਬ ਪਾਰਟੀ ਬੈਠਕ ਖ਼ਤਮ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 32 ਜੇਠ ਸੰਮਤ 550
ਿਵਚਾਰ ਪ੍ਰਵਾਹ: ਹਰ ਕੰਮ 'ਤੇ ਫ਼ਤਹਿ ਪਾਉਣ ਲਈ ਇਕਾਗਰਚਿਤ ਹੋਣਾ ਜ਼ਰੂਰੀ ਹੈ। -ਮਾਲ

ਸੰਗਰੂਰ

ਕੈਬਨਿਟ ਮੰਤਰੀ ਸਿੰਗਲਾ ਦੀ ਕੋਠੀ ਦਾ ਘਿਰਾਓ ਕਰ ਕੇ ਕੀਤਾ ਰੋਸ ਪ੍ਰਦਰਸ਼ਨ

ਸੰਗਰੂਰ, 13 ਜੂਨ (ਧੀਰਜ ਪਸ਼ੌਰੀਆ)-ਸਿੱਖਿਆ ਵਿਭਾਗ ਵਲੋਂ ਬਲਬੀਰ ਚੰਦ ਲੈਕਚਰਾਰ ਜਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ ਸੰਗਰੂਰ ਦੀ ਕੀਤੀ ਬਦਲੀ ਨੂੰ ਰੱਦ ਕਰਵਾਉਣ ਲਈ ਅੱਜ ਵੱਖ-ਵੱਖ ਜਥੇਬੰਦੀਆਂ ਦੇ ਵਰਕਰਾਂ ਨੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਦੀ ਕੋਠੀ ਦਾ ਘਿਰਾਓ ਕਰ ਕੇ ਪੰਜਾਬ ਸਰਕਾਰ ਖਿਲਾਫ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ | ਸੈਂਕੜੇ ਅਧਿਆਪਕਾਂ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ, ਵਿਦਿਆਰਥੀ, ਮੁਲਾਜਮ, ਮਜ਼ਦੂਰ ਅਤੇ ਔਰਤਾਂ ਰੋਸ ਪ੍ਰਦਰਸ਼ਨ ਕਰਦੇ ਹੋਏ ਕੈਬਨਿਟ ਮੰਤਰੀ ਦੀ ਕੋਠੀ ਨੇੜੇ ਪਹੁੰਚਣਾ ਚਾਹੁੰਦੇ ਸਨ ਪਰ ਪੁਲਿਸ ਨੇ ਕੁੱਝ ਫ਼ਰਲਾਂਗ ਤੇ ਬੈਰੀਕੇਡ ਲਗਾ ਕੇ ਇਹਨਾਂ ਪ੍ਰਦਰਸ਼ਨਕਾਰੀਆਂ ਨੂੰ ਰੋਕ ਲਿਆ ਗਿਆ | ਕੋਠੀ ਅੱਗੇ ਇੱਕ ਘੰਟੇ ਤੋਂ ਵੀ ਵੱਧ ਸਮਾਂ ਕੜਕਦੀ ਧੁੱਪ ਵਿੱਚ ਦਿੱਤੇ ਧਰਨੇ ਨੂੰ ਸੰਬੋਧਨ ਕਰਦਿਆਂ ਸਾਂਝੇ ਅਧਿਆਪਕ ਮੋਰਚੇ ਦੇ ਸੂਬਾਈ ਆਗੂ ਦਵਿੰਦਰ ਪੂਨੀਆਂ, ਗੁਰਸਿਮਰਤ ਸਿੰਘ, ਡਾ: ਅੰਮਿ੍ਤਪਾਲ ਸਿੰਘ ਅਤੇ ਤਰਕਸ਼ੀਲ ਆਗੂ ਰਾਜਿੰਦਰ ਭਦੌੜ ਨੇ ਕਿਹਾ ਬਲਬੀਰ ਚੰਦ ਲੌਾਗੋਵਾਲ ਦਾ ਆਰਜ਼ੀ ਪ੍ਰਬੰਧ ਗੈਰ-ਲੋਕਤੰਤਰੀ ਤਰੀਕੇ ਅਤੇ ਮੰਦਭਾਵਨਾ ਨਾਲ ਕੀਤਾ ਗਿਆ ਹੈ | ਇਸ ਆਰਜ਼ੀ ਪ੍ਰਬੰਧ ਨੂੰ ਰੱਦ ਕਰਵਾਉਣ ਲਈ ਅਸੀਂ ਲਗਾਤਾਰ ਪ੍ਰਸ਼ਾਸਨ ਅਤੇ ਸਿੱਖਿਆ ਵਿਭਾਗ ਨੂੰ ਲੋਕਤੰਤਰੀ ਤਰੀਕੇ ਨਾਲ ਬੇਨਤੀ ਕਰ ਰਹੇ ਹਾਂ, ਪਰ ਦੋ ਮਹੀਨੇ ਬੀਤ ਜਾਣ ਦੇ ਬਾਵਜੂਦ ਕੋਈ ਸੁਣਵਾਈ ਨਹੀਂ ਹੋਈ | ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਦੇ ਪੀ.ਏ. ਨੇ ਆ ਕੇ ਆਗੂਆਂ ਤੋਂ ਮੰਗ-ਪੱਤਰ ਲੈਣ ਤੋਂ ਬਾਅਦ ਵਿਸ਼ਵਾਸ ਦਿਵਾਇਆਂ ਕਿ ਇਹ ਆਰਜ਼ੀ ਪ੍ਰਬੰਧ ਰੱਦ ਕਰਵਾਉਣ ਲਈ ਮੁਲਾਜਮ ਆਗੂਆਂ ਦੀ ਐਤਵਾਰ ਤੱਕ ਮੰਤਰੀ ਨਾਲ ਮੀਟਿੰਗ ਕਰਵਾ ਦਿੱਤੀ ਜਾਵੇਗੀ | ਸਵੇਰ ਤੋਂ ਵੱਖ-ਵੱਖ ਜਥੇਬੰਦੀਆਂ ਦੇ ਆਗੂ ਅਤੇ ਕਾਰਕੁਨ ਕੈਬਨਿਟ ਮੰਤਰੀ ਦੀ ਰਿਹਾਇਸ਼ ਤੋਂ ਕੁੱਝ ਦੂਰੀ ਤੇ ਇਕੱਠੇ ਹੋਣੇ ਸ਼ੁਰੂ ਹੋ ਗਏ ਸਨ | ਇਨਕਲਾਬੀ ਲੋਕ ਮੋਰਚਾ ਦੇ ਆਗੂ ਸਵਰਨਜੀਤ ਸਿੰਘ ਵੱਲੋਂ ਕੀਤੇ ਮੰਚ ਸੰਚਾਲਨ ਦੌਰਾਨ ਵਿਸਵਕਾਂਤ ਜਮਹੂਰੀ ਅਧਿਕਾਰ ਸਭਾ, ਅਨਿਲ ਸ਼ਰਮਾ ਕੰਪਿਊਟਰ ਅਧਿਆਪਕ ਯੂਨੀਅਨ, ਅਵਤਾਰ ਸਿੰਘ ਢੰਢੋਗਲ ਅਧਿਆਪਕ ਦਲ ਪੰਜਾਬ, ਹਰਜੀਤ ਬਾਲੀਆਂ ਟੈਕਨੀਕਲ ਅਤੇ ਮਕੈਨੀਕਲ ਯੂਨੀਅਨ, ਲਖਵੀਰ ਲੌਾਗੋਵਾਲ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ, ਦਲਜੀਤ ਸੰਘ ਸਫੀਪੁਰ 3582 ਅਧਿਆਪਕ ਯੂਨੀਅਨ, ਜਗਰੂਪ ਸਿੰਘ ਗੌਰਮਿੰਟ ਲੈਕਚਰਾਰ ਯੂਨੀਅਨ, ਸਰਬਜੀਤ ਸਿੰਘ ਡੈਮੋਕਰੈਟਿਕ ਮੁਲਾਜਮ ਫੈਡਰੇਸ਼ਨ, ਹਰਭਗਵਾਨ ਸਿੰਘ ਡੀ.ਟੀ.ਐਫ., ਸਤਵੰਤ ਸਿੰਘ ਗੌਰਮਿੰਟ ਟੀਚਰਜ਼ ਯੂਨੀਅਨ, ਜੁਝਾਰ ਸਿੰਘ ਦੇਸ਼ ਭਗਤ ਯਾਦਗਾਰ ਲੌਾਗੋਵਾਲ, ਸੁਖਜਿੰਦਰ ਸਿੰਘ ਹਰੀਕਾ ਆਰਟ ਐਡ ਕਰਾਫ਼ਟ ਟੀਚਰਜ਼ ਯੂਨੀਅਨ, ਸਤਨਾਮ ਸਿੰਘ ਸੇਰੋਂ ਸੀ ਐਡ ਵੀ ਅਧਿਆਪਕ ਫ਼ਰੰਟ, ਹਰਵਿੰਦਰ ਸਿੰਘ ਧੰਦੀਵਾਲ, ਇਨਜਿੰਦਰ ਸਿੰਘ ਨੌਜਵਾਨ ਭਾਰਤ ਸਭਾ, ਪਰਮਜੀਤ ਕੌਰ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ, ਭੁਪਿੰਦਰ ਸਿੰਘ ਕਿਸਾਨ ਮੋਰਚਾ, ਕੁਲਵਿੰਦਰ ਸਿੰਘ ਪੀ.ਐਸ.ਯੂ, ਪਿਰਥੀ ਲੌਾਗੋਵਾਲ ਮਜ਼ਦੂਰ ਏਕਤਾ ਯੂਨੀਅਨ, ਸੁਖਦੇਵ ਸ਼ਰਮਾ, ਰਾਜਪਾਲ ਸਿੰਘ ਭਾਰਤੀ ਕਿਸਾਨ ਯੂਨੀਅਨ, ਨਾਮਦੇਵ ਭੁਟਾਲ ਜਮਹੂਰੀ ਅਧਿਕਾਰ ਸਭਾ, ਜੁਆਲਾ ਸਿੰਘ ਭਾਰਤੀ ਕਿਸਾਨ ਯੂਨੀਅਨ ਡਕੌਦਾ, ਸਰਬਜੀਤ ਸਿੰਘ ਈ.ਟੀ.ਟੀ ਟੈਟ ਪਾਸ, ਰਾਜੀਵ ਕੁਮਾਰ ਡੀ.ਟੀ.ਐਫ ਬਰਨਾਲਾ, ਜਗਦੀਪ ਸਿੰਘ ਬੇਰੁਜ਼ਗਾਰ ਡੀ.ਪੀ.ਐਡ ਯੂਨੀਅਨ ਅਤੇ ਹੋਰਨਾਂ ਨੇ ਵੀ ਸੰਬੋਧਨ ਕੀਤਾ |

ਲੋਕਾਂ ਨੇ ਬਿਜਲੀ ਗਰਿੱਡ ਮੂਹਰੇ ਦਿੱਤਾ ਧਰਨਾ

ਖਨੌਰੀ, 13 ਜੂਨ (ਬਲਵਿੰਦਰ ਸਿੰਘ ਥਿੰਦ) - ਚਾਰ ਦਿਨ ਪਹਿਲਾਂ ਇਲਾਕੇ ਅੰਦਰ ਆਏ ਭਾਰੀ ਤੁਫ਼ਾਨ ਤੋਂ ਬਾਅਦ ਅੱਜ ਤੱਕ ਬਿਜਲੀ ਸਪਲਾਈ ਚਾਲੂ ਨਹੀਂ ਹੋਣ ਦੇ ਰੋਸ ਵਜੋਂ ਅੱਜ ਦੁਪਹਿਰ ਬਾਅਦ ਪਿੰਡ ਗੁਲਜਾਰਪੁਰਾ (ਠਰੂਆ) ਅਤੇ ਪਿੰਡ ਗਲੋਲੀ ਦੇ ਵੱਡੀ ਗਿਣਤੀ ਵਿਚ ਲੋਕਾਂ ਵਲੋਂ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦਾ ਧਰਨਾ ਤੀਜੇ ਦਿਨ 'ਚ ਦਾਖ਼ਲ

ਮਲੇਰਕੋਟਲਾ, 13 ਜੂਨ (ਹਨੀਫ਼ ਥਿੰਦ, ਕੁਠਾਲਾ) - ਸਥਾਨਕ ਐਕਸੀਅਨ ਦਫ਼ਤਰ ਅੱਗੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦਾ ਧਰਨਾ ਤੀਜੇ ਦਿਨ ਵਿਚ ਦਾਖਲ ਇਸ ਮੌਕੇ ਬਲਾਕ ਪ੍ਰਧਾਨ ਬਲਜਿੰਦਰ ਸਿੰਘ ਹਥਨ ਦੀ ਪ੍ਰਧਾਨਗੀ ਹੇ ਪੰਜਾਬ ਸਰਕਾਰ ਖਿਲਾਫ ਸ਼ਹਿਰ ਅੰਦਰ ਦੇ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਨੇ ਰੋਸ ਮਾਰਚ ਕੱਢਦਿਆਂ ਕੀਤੀ ਨਾਅਰੇਬਾਜ਼ੀ

ਭਵਾਨੀਗੜ੍ਹ, 13 ਜੂਨ (ਰਣਧੀਰ ਸਿੰਘ ਫੱਗੂਵਾਲਾ)-ਸਥਾਨਕ ਸ਼ਹਿਰ ਦੇ ਪਾਵਰਕੌਮ ਦਫ਼ਤਰ ਵਿਖੇ ਪਿਛਲੇ ਦੋ ਦਿਨਾਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਧਰਨਾ ਲਗਾਈ ਬੈਠੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਪੰਜਾਬ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ ਕਰਦਿਆਂ ...

ਪੂਰੀ ਖ਼ਬਰ »

ਕਿਸਾਨਾਂ ਨੇ ਸ਼ਹਿਰ 'ਚ ਕੱਢਿਆ ਰੋਸ ਮਾਰਚ

ਸੁਨਾਮ ਊਧਮ ਸਿੰਘ ਵਾਲਾ, 13 ਜੂਨ (ਪ.ਪ. ਰਾਹੀਂ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਕਿਸਾਨੀ ਮੰਗਾ ਦੀ ਪੂਰਤੀ ਲਈ ਅਤੇ ਖੇਤਾਂ ਨੂੰ 16 ਘੰਟੇ ਬਿਜਲੀ ਦੀ ਸਪਲਾਈ ਦੇਣ ਲਈ ਸਥਾਨਕ ਐਕਸੀਅਨ ਦੇ ਦਫ਼ਤਰ ਅੱਗੇ ਦਿੱਤਾ ਜਾ ਰਿਹਾ ਰੋਸ ਧਰਨਾ ਜਿੱਥੇ ਤੀਸਰੇ ਦਿਨ ਵਿਚ ...

ਪੂਰੀ ਖ਼ਬਰ »

ਪਿੰਡ ਬੋਪੁਰ ਦੇ ਦਲਿਤਾਂ ਨੇ ਲਾਇਆ ਬਿਜਲੀ ਦਫ਼ਤਰ ਮੂਹਰੇ ਧਰਨਾ

ਖਨੌਰੀ, 13 ਜੂਨ (ਰਾਜੇਸ਼ ਕੁਮਾਰ) - ਨੇੜਲੇ ਪਿੰਡ ਬੋਪੁਰ ਦੇ ਦਲਿਤ ਬਸਤੀ ਦੇ ਵਾਸੀਆਂ ਨੇ ਬਸਤੀ ਦੀ ਬਿਜਲੀ ਦੀ ਸਪਲਾਈ ਸਹੀ ਨਾ ਹੋਣ ਕਰ ਕੇ ਅਤੇ ਸਪਲਾਈ ਸਹੀ ਕਰਨ ਦੇ ਬਦਲੇ ਪੰਜਾਬ ਰਾਜ ਪਾਵਰਕਾਮ ਦੇ ਜੇ.ਈ. ਸੰਦੀਪ ਕੁਮਾਰ ਵੱਲੋਂ 10 ਹਜ਼ਾਰ ਰੁਪਏ ਮੰਗਣ ਦੇ ਵਿਰੋਧ 'ਚ ...

ਪੂਰੀ ਖ਼ਬਰ »

ਖੇਤ ਮਜ਼ਦੂਰ ਨੇ ਘਰ 'ਚ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

ਕੌਹਰੀਆਂ, 13 ਜੂਨ (ਮਾਲਵਿੰਦਰ ਸਿੰਘ ਸਿੱਧੂ)-ਥਾਣਾ ਦਿੜ੍ਹਬਾ ਦੇ ਪਿੰਡ ਹਰੀਗੜ੍ਹ ਦੇ ਖੇਤ ਮਜ਼ਦੂਰ ਰਾਮੂ ਪੁੱਤਰ ਫੂਲਾ ਸਿੰਘ ਨੇ ਆਪਣੇ ਘਰ ਦੇ ਕਮਰੇ 'ਚ ਛੱਤ ਵਾਲੇ ਪੱਖੇ ਨਾਲ ਲਟਕ ਕੇ ਗਲ ਫਰਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਆਗੂ ...

ਪੂਰੀ ਖ਼ਬਰ »

ਮਾਲ-ਗੱਡੀ 'ਚੋਂ ਲਾਵਾਰਿਸ ਲਾਸ਼ ਬਰਾਮਦ

ਧੂਰੀ, 13 ਜੂਨ (ਸੰਜੇ ਲਹਿਰੀ) - ਜੀ.ਆਰ.ਪੀ. ਧੂਰੀ ਪੁਲਿਸ ਨੂੰ ਸਹਾਰਨਪੁਰ ਤੋਂ ਧੂਰੀ ਪਹੁੰਚੀ ਮਾਲ-ਗੱਡੀ ਦੇ ਇਕ ਡੱਬੇ 'ਚੋਂ ਅਣਪਛਾਤੇ ਵਿਅਕਤੀ ਦੀ ਗਲੀ-ਸੜੀ ਲਾਸ਼ ਮਿਲੀ ਹੈ | ਜਾਣਕਾਰੀ ਦਿੰਦਿਆਂ ਜੀ.ਆਰ.ਪੀ. ਧੂਰੀ ਦੇ ਇੰਚਾਰਜ ਜਗਜੀਤ ਸਿੰਘ ਨੇ ਦੱਸਿਆ ਕਿ ਬੀਤੇ ਸੋਮਵਾਰ ...

ਪੂਰੀ ਖ਼ਬਰ »

65 ਬੋਤਲਾਂ ਸ਼ਰਾਬ ਬਰਾਮਦ

ਮੂਣਕ, 13 ਜੂਨ (ਵਰਿੰਦਰ ਭਾਰਦਵਾਜ, ਕੇਵਲ ਸਿੰਗਲਾ) - ਜ਼ਿਲ੍ਹਾ ਪੁਲਿਸ ਮੁਖੀ ਵਲੋਂ ਚਲਾਈ ਨਸ਼ਾ ਵਿਰੋਧੀ ਮੁਹਿੰਮ ਤਹਿਤ ਮੂਣਕ ਪੁਲਿਸ ਨੇ ਵੱਖ-ਵੱਖ ਮੁਕੱਦਮਿਆਂ ਵਿਚ 65 ਬੋਤਲਾਂ ਠੇਕਾ ਸ਼ਰਾਬ ਦੇਸੀ ਹਰਿਆਣਾ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ | ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੇ ਡੇਢ ਏਕੜ ਝੋਨਾ ਵਾਹਿਆ

ਸੰਗਰੂਰ, 13 ਜੂਨ (ਸੁਖਵਿੰਦਰ ਸਿੰਘ ਫੁੱਲ) - ਪੰਜਾਬ ਸਰਕਾਰ ਵੱਲੋਂ ਦਿੱਤੇ ਆਦੇਸ਼ਾਂ ਅਨੁਸਾਰ ਜ਼ਮੀਨ ਹੇਠਲੇ ਪਾਣੀ ਦੇ ਗਿਰਦੇ ਹੋਏ ਪੱਧਰ ਨੂੰ ਰੋਕਣ ਲਈ ਪੰਜਾਬ ਸਰਕਾਰ ਵਲੋਂ 20 ਜੂਨ ਤੋ ਪਹਿਲਾਂ ਝੋਨਾ ਨਾ ਲਗਵਾਉਣ ਸਬੰਧੀ ਜਾਰੀ ਕੀਤੇ ਗਏ ਨਵੇਂ ਨੋਟੀਫ਼ਿਕੇਸ਼ਨ ਦੀ ...

ਪੂਰੀ ਖ਼ਬਰ »

ਨੌਜਵਾਨ ਵਲੋਂ ਖ਼ੁਦਕੁਸ਼ੀ

ਸੁਨਾਮ ਊਧਮ ਸਿੰਘ ਵਾਲਾ, 13 ਜੂਨ (ਧਾਲੀਵਾਲ, ਭੁੱਲਰ) - ਬੀਤੀ ਰਾਤ ਪਿੰਡ ਹਰੀਗੜ੍ਹ ਦੇ ਇਕ ਨੌਜਵਾਨ ਵਲੋਂ ਗਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲੈਣ ਦੀ ਖ਼ਬਰ ਹੈ | ਸਥਾਨਕ ਸਿਵਲ ਹਸਪਤਾਲ ਵਿਖੇ ਮਿ੍ਤਕ ਦੇ ਪੋਸਟਮਾਰਟਮ ਸਮੇਂ ਜਾਣਕਾਰੀ ਦਿੰਦੇ ਹੋਏ ਪੁਲਿਸ ਚੌਕੀ ਕੌਹਰੀਆਂ ...

ਪੂਰੀ ਖ਼ਬਰ »

ਤੇਜ਼ ਤੂਫ਼ਾਨ ਨਾਲ ਡਿੱਗੇ ਦਰਖ਼ਤਾਂ ਕਰਕੇ ਜਰਨੈਲੀ ਅਤੇ ਸਟੇਟ ਸੜਕਾਂ ਹੋਈਆਂ ਜਾਮ

ਮਹਿਲਾਂ ਚੌਕ, 13 ਜੂਨ (ਬੜਿੰਗ)-ਅੱਜ ਦੇਰ ਸ਼ਾਮ ਲਗਪਗ 8:15 ਵਜੇ ਆਏ ਭਿਆਨਕ ਤੂਫ਼ਾਨ ਨੇ ਜਿੱਥੇ ਪੂਰੇ ਇਲਾਕੇ ਦੀ ਬਿਜਲੀ ਗੁੱਲ ਕੀਤੀ ਉੱਥੇ ਕਸਬੇ ਮਹਿਲਾਂ ਵਿਚੋਂ ਲੰਗਣ ਵਾਲੀਆਂ ਨੈਸ਼ਨਲ ਹਾਈਵੇ 52 ਨੰਬਰ ਅਤੇ ਸਟੇਟ ਸੜਕਾਂ ਤੇ ਦਰਖਤਾਂ ਦੇ ਗਿਰਨ ਨਾਲ ਦੋਨਾਂ ਸੜਕਾਂ ਤੇ ...

ਪੂਰੀ ਖ਼ਬਰ »

ਚੋਰੀ ਦੇ ਪੰਜ ਮੋਟਰਸਾਈਕਲਾਂ ਸਮੇਤ ਦੋ ਕਾਬੂ

ਸੁਨਾਮ ਊਧਮ ਸਿੰਘ ਵਾਲਾ, 13 ਜੂਨ (ਸੱਗੂ, ਧਾਲੀਵਾਲ, ਭੁੱਲਰ) - ਸਥਾਨਕ ਪੁਲਿਸ ਵਲੋਂ ਚੋਰੀ ਦੇ ਪੰਜ ਮੋਟਰਸਾਈਕਲਾਂ ਸਮੇਤ ਇਕ ਗਰੋਹ ਦੇ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ | ਇਸ ਮੌਕੇ ਸੁਖਦੇਵ ਸਿੰਘ ਬਰਾੜ ਡੀ.ਐਸ.ਪੀ., ਐਸ.ਐੱਚ.ਓ ਸਿਟੀ ਸੁਨਾਮ ਸ੍ਰ ...

ਪੂਰੀ ਖ਼ਬਰ »

ਨਿਆਸਰਿਆਂ ਦਾ ਆਸਰਾ ਬਣ ਰਹੀ ਹੈ 'ਗੁਰੂ ਨਾਨਕ ਮਿਸ਼ਨ ਸੁਸਾਇਟੀ'

ਕੌਹਰੀਆਂ, 13 ਜੂਨ (ਮਾਲਵਿੰਦਰ ਸਿੰਘ ਸਿੱਧੂ) - ਅੱਜ ਸਾਡੇ ਸਮਾਜ 'ਚ ਧਾਰਮਿਕ ਸਥਾਨ ਬਹੁਤ ਬਣ ਰਹੇ ਨੇ ਪਰ ਉਨ੍ਹਾਂ ਵਿਚੋਂ ਸਿੱਖੀ ਦਾ ਸਿਧਾਂਤ 'ਗ਼ਰੀਬ ਦਾ ਮੂੰਹ ਗੁਰੂ ਕੀ ਗੋਲਕ' ਮਨਫੀ ਹੁੰਦਾ ਜਾ ਰਿਹਾ ਹੈ ਭਾਵ ਕਿ ਧਾਰਮਿਕ ਸਥਾਨਾਂ ਦੀਆਂ ਇਮਾਰਤਾਂ ਉੱਚੀਆਂ ਜ਼ਰੂਰ ਬਣ ...

ਪੂਰੀ ਖ਼ਬਰ »

ਅਧਿਆਪਕਾਂ ਨੇ ਮੰਗਾਂ ਸਬੰਧੀ ਕੀਤੀ ਚਰਚਾ

ਸੰਗਰੂਰ, 13 ਜੂਨ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਕਲਾਸੀਕਲ ਐਡ ਵਰਨੈਕੂਨਰ ਟੀਚਰਜ ਯੂਨੀਅਨ ਦੀ ਜ਼ਿਲ੍ਹਾ ਇਕਾਈ ਸੰਗਰੂਰ ਦੀ ਮੀਟਿੰਗ ਨੈਣਾਂ ਦੇਵੀ ਪਾਰਕ ਵਿਖੇ ਸੂਬਾ ਪ੍ਰਧਾਨ ਸੁਖਜਿੰਦਰ ਸਿੰਘ ਹਰੀਕਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ 19 ਜੂਨ ਨੰੂ ...

ਪੂਰੀ ਖ਼ਬਰ »

ਕਸਬਾ ਲੌ ਾਗੋਵਾਲ ਵਿਖੇ ਪਾਣੀ ਅਤੇ ਸੀਵਰੇਜ ਦੇ ਬਿਲਾਂ ਦਾ ਆਨਲਾਈਨ ਸਿਸਟਮ ਸ਼ੁਰੂ ਇਸ ਸਿਸਟਮ ਅਧੀਨ ਆਉਣ ਵਾਲਾ ਲੌ ਾਗੋਵਾਲ ਬਣਿਆ ਪੰਜਾਬ ਦਾ ਪਹਿਲਾ ਕਸਬਾ

ਲੌਾਗੋਵਾਲ, 13 ਜੂਨ (ਜਸਵੀਰ ਸਿੰਘ ਜੱਸੀ) - ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਵਿਭਾਗਾਂ ਨੂੰ ਆਨਲਾਈਨ ਪ੍ਰਕਿਰਿਆ ਨਾਲ ਜੋੜਨ ਦੇ ਕੀਤੇ ਜਾ ਰਹੇ ਕਾਰਜਾਂ ਤਹਿਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਸਥਾਨਕ ਸਰਕਾਰਾਂ ਮੰਤਰੀ ਦੇ ...

ਪੂਰੀ ਖ਼ਬਰ »

ਗੁਰੂ ਤੇਗ਼ ਬਹਾਦਰ ਗਰੁੱਪ ਆਫ਼ ਇੰਸਟੀਚਿਊਟ ਲਹਿਲ ਖ਼ੁਰਦ ਵਿਖੇ ਦਾਖ਼ਲਾ ਸ਼ੁਰੂ

ਲਹਿਰਾਗਾਗਾ, 13 ਜੂਨ (ਅਸ਼ੋਕ ਗਰਗ) - ਜੈ ਦੁਰਗਾ ਐਜੂਕੇਸ਼ਨ ਐਾਡ ਵੈੱਲਫੇਅਰ ਸੁਸਾਇਟੀ ਲਹਿਲ ਖ਼ੁਰਦ ਵਿਖੇ ਚੇਅਰਮੈਨ ਰਾਜੇਸ਼ ਭੋਲਾ ਦੇ ਸੁਚੱਜੇ ਪ੍ਰਬੰਧਾਂ ਤੇ ਦੇਖ-ਰੇਖ ਹੇਠ ਚਲਾਏ ਜਾ ਰਹੇ ਗੁਰੂ ਤੇਗ਼ ਬਹਾਦਰ ਗਰੁੱਪ ਆਫ਼ ਇੰਸਟੀਚਿਊਟ ਨੇ ਇਲਾਕੇ ਅੰਦਰ ਸਿੱਖਿਆ ਦੇ ...

ਪੂਰੀ ਖ਼ਬਰ »

ਦਸਤਾਰ ਸਿਖਲਾਈ ਕੈਂਪ ਲਗਾਇਆ

ਧਰਮਗੜ੍ਹ, 13 ਜੂਨ (ਗੁਰਜੀਤ ਸਿੰਘ ਚਹਿਲ) - ਦਸਤਾਰ ਦੇ ਪ੍ਰਸਾਰ ਲਈ ਯਤਨਸ਼ੀਲ ਸਰਦਾਰੀਆਂ ਟਰੱਸਟ ਆਫ਼ ਪੰਜਾਬ ਵਲੋਂ ਜੂਨ 1984 ਦੇ ਸਮੂਹ ਸ਼ਹੀਦਾਂ ਅਤੇ ਸੰਤ ਬਾਬਾ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਨਿੱਘੀ ਯਾਦ ਨੂੰ ਸਮਰਪਿਤ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਦੇ ...

ਪੂਰੀ ਖ਼ਬਰ »

ਸ੍ਰੀ ਸੁਖਮਨੀ ਸਾਹਿਬ ਪਾਠਾਂ ਦੇ ਭੋਗ 17 ਨੂੰ ਪਾਏ ਜਾਣਗੇ-ਕੋਹਲੀ

ਧੂਰੀ, 13 ਜੂਨ (ਨਰਿੰਦਰ ਸੇਠ)-ਸ੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ ਧੂਰੀ ਦੇ ਪ੍ਰਧਾਨ ਸ: ਰਵਿੰਦਰ ਸਿੰਘ ਕੋਹਲੀ ਨੇ ਪੈੱ੍ਰਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਜੋ 40 ਦਿਨ ਲਗਾਤਾਰ ਸ੍ਰੀ ਸੁਖਮਨੀ ...

ਪੂਰੀ ਖ਼ਬਰ »

ਲੜਕੀਆਂ ਲਈ ਵਰਦਾਨ ਸਿੱਧ ਹੋ ਰਿਹੈ ਵਿੱਦਿਆ ਜਯੋਤੀ ਨਰਸਿੰਗ ਕਾਲਜ

ਲਹਿਰਾਗਾਗਾ, 13 ਜੂਨ (ਅਸ਼ੋਕ ਗਰਗ) - ਲਹਿਰਾਗਾਗਾ-ਜਾਖਲ ਮੁੱਖ ਮਾਰਗ 'ਤੇ ਪਿੰਡ ਕੋਟੜਾ ਲਹਿਲ ਵਿਖੇ ਸਥਿਤ ਵਿੱਦਿਆ ਜਯੋਤੀ ਕਾਲਜ ਆਫ਼ ਨਰਸਿੰਗ ਇਲਾਕੇ ਦੀਆਂ ਲੜਕੀਆਂ ਲਈ ਵਰਦਾਨ ਸਿੱਧ ਹੋ ਰਿਹਾ ਹੈ ਕਿਉਂਕਿ ਇਲਾਕੇ ਅੰਦਰ ਇਹ ਇਕੋ ਇੱਕ ਲੜਕੀਆਂ ਦਾ ਨਰਸਿੰਗ ਕਾਲਜ ਹੈ ...

ਪੂਰੀ ਖ਼ਬਰ »

ਨਸ਼ਾ ਰਹਿਤ ਪੰਚਾਇਤੀ ਚੋਣ ਕਰਵਾਉਣ ਦਾ ਚੁੱਕਿਆ ਬੀੜਾ

ਧਰਮਗੜ੍ਹ, 13 ਜੂਨ (ਗੁਰਜੀਤ ਸਿੰਘ ਚਹਿਲ) - ਸਥਾਨਕ ਕਸਬੇ ਨੇੜਲੇ ਪਿੰਡ ਡਸਕਾ ਵਿਖੇ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਇਕ ਅਹਿਮ ਫ਼ੈਸਲਾ ਲੈਂਦਿਆਂ ਆਪਣੀ ਪਿੰਡ ਦੀ ਪੰਚਾਇਤੀ ਚੋਣ ਨਸ਼ਾ ਰਹਿਤ ਕਰਵਾਉਣ ਦਾ ਪਿੰਡ ਵਾਸੀਆਂ ਨੇ ਬੀੜਾ ਚੁੱਕਿਆ ਹੈ | ਪਿੰਡ ਵਾਸੀਆਂ ਨੇ ...

ਪੂਰੀ ਖ਼ਬਰ »

ਸਮਰ ਕੈਂਪ ਦੌਰਾਨ ਬੱਚਿਆਂ ਨੂੰ ਗੀਤ-ਸੰਗੀਤ ਦੀ ਦਿੱਤੀ ਸਿਖਲਾਈ

ਧੂਰੀ, 13 ਜੂਨ (ਸੰਜੇ ਲਹਿਰੀ) - ਸਕੂਲੀ ਵਿਦਿਆਰਥੀਆਂ ਦੀਆਂ ਗਰਮੀ ਦੀਆਂ ਛੁੱਟੀਆਂ ਨੂੰ ਮੁੱਖ ਰੱਖਦਿਆਂ ਸਾਨਵੀ ਸਟੂਡੀਓ ਧੂਰੀ ਵਲੋਂ ਸਮਰ ਕੈਂਪ ਲਗਾਇਆ ਗਿਆ, ਜਿਸ 'ਚ ਸਾਨਵੀ ਸਟੂਡੀਓ ਦੇ ਕਲਾ ਅਤੇ ਸੰਗੀਤ ਦੇ ਮਾਹਿਰ ਅਧਿਆਪਕਾਂ ਵਲੋਂ ਬੱਚਿਆਂ ਨੂੰ ਮਿਊਜ਼ਿਕ, ਡਾਂਸ ...

ਪੂਰੀ ਖ਼ਬਰ »

ਨਗਰ ਕੌ ਾਸਲ ਸੁਨਾਮ 'ਚ ਸੀਵਰੇਜ ਅਤੇ ਵਾਟਰ ਸਪਲਾਈ ਦੇ ਬਿੱਲ ਹੁਣ ਆਨ-ਲਾਈਨ ਭਰਨੇ ਹੋਏ ਸ਼ੁਰੂ

ਸੁਨਾਮ ਊਧਮ ਸਿੰਘ ਵਾਲਾ, 13 ਜੂਨ (ਰੁਪਿੰਦਰ ਸਿੰਘ ਸੱਗੂ) - ਕਾਂਗਰਸ ਦੀ ਸਥਾਨਕ ਹਲਕਾ ਇੰਚਾਰਜ ਅਤੇ ਕਾਂਗਰਸ ਦੀ ਸਪੋਕਸ ਪਰਸਨ ਮੈਡਮ ਦਾਮਨ ਥਿੰਦ ਬਾਜਵਾ ਵੱਲੋਂ ਪ੍ਰਦੇਸ਼ ਦੇ ਲੋਕਾਂ ਨੂੰ ਨਗਰ ਕੌਾਸਲ ਵਿਚ ਪਾਰਦਰਸ਼ਤਾ ਲਿਆਉਣਾ ਦਾ ਮੁੱਦਾ ਪੂਰੀ ਗਰਮ ਜੋਸ਼ੀ ਦੇ ਨਾਲ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ ਨੂੰ ਲੈ ਕੇ ਭਾਜਪਾ ਸੁਨਾਮ ਦੀ ਮੀਟਿੰਗ

ਸੁਨਾਮ ਊਧਮ ਸਿੰਘ ਵਾਲਾ, 13 ਜੂਨ (ਭੁੱਲਰ, ਧਾਲੀਵਾਲ) - ਭਾਰਤੀ ਜਨਤਾ ਪਾਰਟੀ ਸੁਨਾਮ ਇਕਾਈ ਦੀ ਇਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਭਾਜਪਾ ਦੇ ਸੂਬਾ ਜਨਰਲ ਸਕੱਤਰ ਪ੍ਰਵੀਨ ਬਾਂਸਲ ਨੇ ਕਿਹਾ ਕਿ ਪਾਰਟੀ ਦੇ ਸਮੂਹ ਵਰਕਰਾਂ ਦਾ ਇੱਕੋ ਇਕ ਉਦੇਸ਼ ਇੱਕਜੁੱਟ ਹੋਕੇ 2019 ਦੀਆਂ ...

ਪੂਰੀ ਖ਼ਬਰ »

ਟਰੈਫ਼ਿਕ ਇੰਚਾਰਜ ਪਵਨ ਕੁਮਾਰ ਸ਼ਰਮਾ ਡੀ.ਜੀ.ਪੀ. ਡਿਸਕ ਨਾਲ ਸਨਮਾਨਿਤ

ਧੂਰੀ, 13 ਜੂਨ (ਸੰਜੇ ਲਹਿਰੀ) - ਟਰੈਫ਼ਿਕ ਇੰਚਾਰਜ ਧੂਰੀ ਵਲੋਂ ਸੇਵਾਵਾਂ ਨਿਭਾਅ ਰਹੇ ਸਹਾਇਕ ਥਾਣੇਦਾਰ ਪਵਨ ਕੁਮਾਰ ਸ਼ਰਮਾ ਨੂੰ ਪੁਲਿਸ ਵਿਭਾਗ ਵਿਚ ਸ਼ਾਨਦਾਰ ਸੇਵਾਵਾਂ ਪ੍ਰਤੀ ਡੀ.ਜੀ.ਪੀ ਪੰਜਾਬ ਵਲੋਂ ਡੀ.ਜੀ.ਪੀ ਕਮਾਂਡੈਸਨ ਡਿਸਕ ਨਾਲ ਸਨਮਾਨਿਤ ਕੀਤਾ ਗਿਆ | ਪਵਨ ...

ਪੂਰੀ ਖ਼ਬਰ »

ਅਣਮਿੱਥੇ ਸਮੇਂ ਦੇ ਧਰਨੇ ਦੇ ਤੀਜੇ ਦਿਨ ਕਿਸਾਨਾਂ ਨੇ ਕੱਢਿਆ ਰੋਸ ਮਾਰਚ

ਸੰਗਰੂਰ, 13 ਜੂਨ (ਧੀਰਜ ਪਸ਼ੌਰੀਆ) - ਐਕਸੀਅਨ ਪਾਵਰਕਾਮ ਦਫ਼ਤਰ ਅੱਗੇ ਦਿੱਤੇ ਜਾ ਰਹੇ ਅਣਮਿਥੇ ਸਮੇਂ ਦੇ ਧਰਨੇ ਦੇ ਤੀਜੇ ਦਿਨ ਸੰਗਰੂਰ ਸ਼ਹਿਰ ਦੇ ਬਾਜ਼ਾਰਾਂ ਵਿਚੋਂ ਦੀ ਰੋਸ ਮਾਰਚ ਕਰਦਿਆਂ ਸਰਕਾਰ ਿਖ਼ਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ | ਇਸ ਤੋਂ ਧਰਨੇ ਵਿਚ ...

ਪੂਰੀ ਖ਼ਬਰ »

ਪੁੱਡਾ ਮਾਰਕੀਟ ਦੀ ਪਾਰਕਿੰਗ 'ਚੋਂ ਦਰਜਨ ਦੇ ਕਰੀਬ ਕਾਰਾਂ 'ਚੋਂ ਕੀਮਤੀ ਸਾਮਾਨ ਚੋਰੀ

ਸੰਗਰੂਰ, 13 ਜੂਨ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਬੀਤੀ ਰਾਤ ਸਥਾਨਕ ਪੁੱਡਾ ਮਾਰਕੀਟ ਦੀ ਪਾਰਕਿੰਗ ਵਿਚ ਦਰਜਨ ਦੇ ਕਰੀਬ ਕਾਰਾਂ ਵਿਚੋਂ ਸਾਮਾਨ ਚੋਰੀ ਕੀਤੇ ਜਾਣ ਦਾ ਸਨਸਨੀਖੇਜ ਮਾਮਲਾ ਸਾਹਮਣੇ ਆਇਆ ਹੈ | ਫ਼ਿਲਮੀ ਅੰਦਾਜ਼ ਵਿਚ ਵਾਪਰੀ ਇਸ ਘਟਨਾ ਵਿਚ ਕਾਰਾਂ ...

ਪੂਰੀ ਖ਼ਬਰ »

ਬੀ. ਡੀ. ਪੀ. ਓ. ਦਫ਼ਤਰ 'ਚ ਨਾਅਰੇਬਾਜ਼ੀ

ਭਵਾਨੀਗੜ੍ਹ, 13 ਜੂਨ (ਰਣਧੀਰ ਸਿੰਘ ਫੱਗੂਵਾਲਾ)-ਪਿੰਡ ਕਾਕੜਾ ਦੀ ਰਿਜ਼ਰਵ ਕੋਟੇ ਦੀ ਜ਼ਮੀਨ ਦੀ ਬੋਲੀ ਪਿੰਡ ਦੀ ਬਿਜਾਏ ਬੀ.ਡੀ.ਪੀ.ਓ ਦਫ਼ਤਰ ਵਿਖੇ ਕਰਾਉਣ ਦੇ ਰੋਸ ਵਜੋਂ ਦਲਿਤ ਮਜ਼ਦੂਰ ਭਾਈਚਾਰੇ ਨੇ ਸਥਾਨਕ ਬੀ. ਡੀ. ਪੀ. ਓ ਦਫ਼ਤਰ ਦਾ ਘਿਰਾਓ ਕਰ ਕੇ ਪੰਜਾਬ ਸਰਕਾਰ ...

ਪੂਰੀ ਖ਼ਬਰ »

ਸਰਕਾਰ ਦੀ ਕਹਿਣੀ ਤੇ ਕਰਨੀ 'ਚ ਫਰਕ-ਉਗਰਾਹਾਂ

ਲਹਿਰਾਗਾਗਾ, 13 ਜੂਨ (ਸੂਰਜ ਭਾਨ ਗੋਇਲ) - ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਬਲਾਕ ਲਹਿਰਾ ਵਲੋਂ ਪਾਵਰਕਾਮ ਲਹਿਰਾਗਾਗਾ ਐਕਸ਼ਨ ਦਫ਼ਤਰ ਅੱਗੇ ਤੀਜੇ ਦਿਨ ਧਰਨਾ ਜਾਰੀ ਹੈ | ਇਸ ਮੌਕੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ...

ਪੂਰੀ ਖ਼ਬਰ »

ਬਿਮਲਜੀਤ ਸਿੱਧੂ ਬੈੱਸਟ ਐਵਾਰਡ ਨਾਲ ਸਨਮਾਨਿਤ

ਜਖੇਪਲ, 13 ਜੂਨ (ਮੇਜਰ ਸਿੰਘ ਜਖੇਪਲ) - ਓਰੇਨ ਇੰਸਟੀਚਿਊਟ ਆਫ਼ ਬਿਊਟੀ ਵੈਲਨੈੱਸ ਤੋਂ ਸਿਖਲਾਈ ਪ੍ਰਾਪਤ ਜਖੇਪਲ ਦੇ ਬਿਮਲਜੀਤ ਸਿੱਧੂ ਨੇ ਆਪਣੇ ਇਸ ਖੇਤਰ ਵਿਚ ਸ਼ਾਨਦਾਰ ਕਾਰਗੁਜ਼ਾਰੀ ਵਿਖਾਉਂਦਿਆਂ ਕੈਥਲ ਵਿਖੇ ਹੋਏ ਮੇਕਅਪ ਮੁਕਾਬਲਿਆਂ ਵਿਚ ਭਾਗ ਲਿਆ | ਇਨ੍ਹਾਂ ...

ਪੂਰੀ ਖ਼ਬਰ »

ਦੁੱਧ ਦੀਆਂ ਡਾਇਰੀਆਂ 'ਤੇ ਛਾਪੇਮਾਰੀ ਕਰ ਕੇ ਸੈਂਪਲ ਲਏ

ਧੂਰੀ, 13 ਜੂਨ (ਨਰਿੰਦਰ ਸੇਠ, ਸੰਜੇ ਲਹਿਰੀ)-ਤੰਦਰੁਸਤ ਪੰਜਾਬ ਮਿਸ਼ਨ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਦੇ ਹੁਕਮਾਂ 'ਤੇ ਕਾਰਵਾਈ ਕਰਦਿਆਂ ਅੱਜ ਸਵੇਰੇ ਸ੍ਰੀ ਰਵਿੰਦਰ ਗਰਗ ਸਹਾਇਕ ਕਮਿਸ਼ਨਰ ਫੂਡ ਸੇਫ਼ਟੀ ਸੰਗਰੂਰ ਦੀ ਅਗਵਾਈ ਹੇਠ ਗਠਿਤ ਟੀਮ ਵੱਲੋਂ ਧੂਰੀ ਸ਼ਹਿਰ ਦੀਆਂ ...

ਪੂਰੀ ਖ਼ਬਰ »

100 ਸਾਲਾ ਪ੍ਰਸਿੱਧ ਨਾਵਲਕਾਰ ਜਸਵੰਤ ਸਿੰਘ ਕੰਵਲ ਨੇ ਆਪਣੇ ਜੀਵਨ ਦੀਆਂ ਯਾਦਾਂ ਸਾਂਝੀਆਂ ਕੀਤੀਆਂ

ਸੰਗਰੂਰ, 13 ਜੂਨ (ਸੁਖਵਿੰਦਰ ਸਿੰਘ ਫੁੱਲ, ਧੀਰਜ ਪਸ਼ੌਰੀਆ)-ਵਾਤਾਵਰਨ ਪ੍ਰੇਮੀ ਸਵੈ ਸਹਾਇਤਾ ਗਰੁੱਪ ਕਨੋਈ ਵਲੋਂ ਇਥੇ ਕਰਵਾਏ ਗਏ ਇਕ ਸਮਾਗਮ ਵਿਚ ਪਹੁੰਚੇ 100 ਸਾਲਾ ਪ੍ਰਸਿੱਧ ਨਾਵਲਕਾਰ ਸਾਹਿਤ ਅਕਾਦਮੀ ਪੁਰਸਕਾਰ ਨਾਲ ਸਨਮਾਨਿਤ ਜਸਵੰਤ ਸਿੰਘ ਕੰਵਲ ਨੇ 'ਅਜੀਤ' ਨਾਲ ...

ਪੂਰੀ ਖ਼ਬਰ »

ਪੁਲਿਸ ਨੇ ਲੋਕਾਂ ਦੀਆਂ ਦੁੱਖ ਤਕਲੀਫ਼ਾਂ ਸੁਣੀਆਂ

ਧੂਰੀ, 13 ਜੂਨ (ਸੁਖਵੰਤ ਸਿੰਘ ਭੁੱਲਰ)-ਡੀ.ਐਸ.ਪੀ. ਅਹਿਮਦਗੜ੍ਹ ਸ: ਪਲਵਿੰਦਰ ਸਿੰਘ ਵਲੋਂ ਥਾਣਾ ਸਦਰ ਧੂਰੀ ਅਧੀਨ ਪੈਂਦੇ ਪਿੰਡਾਂ ਦੇ ਦਿਹਾਤੀ ਦੌਰੇ ਦੌਰਾਨ ਲੋਕਾਂ ਦੀਆਂ ਦੁੱਖ ਤਕਲੀਫ਼ਾਂ ਸੁਣੀਆਂ | ਇਸ ਮੌਕੇ ਰੱਖੇ ਦਿਹਾਤੀ ਦੌਰੇ ਸਮੇਂ ਸੈਫਰਾਨ ਪੈਲੇਸ ਵਿਚ ਕਰੀਬ 150 ...

ਪੂਰੀ ਖ਼ਬਰ »

ਈਦ-ਉਲ-ਫਿਤਰ ਦੇ ਤਿਉਹਾਰ ਨੂੰ ਲੈ ਕੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ

ਮਲੇਰਕੋਟਲਾ, 13 ਜੂਨ (ਹਨੀਫ਼ ਥਿੰਦ, ਪਾਰਸ ਜੈਨ) - ਪੰਜਾਬ ਦੇ ਰਿਆਸਤੀ ਅਤੇ ਹਾਅ-ਦਾ-ਨਾਅਰਾ ਦੀ ਧਰਤੀ ਵਜੋਂ ਜਾਣੇ ਜਾਂਦੇ ਮਲੇਰਕੋਟਲਾ ਵਿਖੇ ਈਦ ਦੇ ਤਿਉਹਾਰ ਨੂੰ ਲੈ ਕੇ ਤਿਆਰੀਆਂ ਜੰਗੀ ਪੱਧਰ 'ਤੇ ਕੀਤੀਆਂ ਜਾ ਰਹੀਆਂ ਹਨ | ਈਦ ਦੇ ਤਿਉਹਾਰ ਨੂੰ ਲੈ ਕੇ ਮੁਸਲਿਮ ਔਰਤਾਂ, ...

ਪੂਰੀ ਖ਼ਬਰ »

ਟੈੱਟ ਪਾਸ ਬੇਰੁਜ਼ਗਾਰ ਬੀ.ਐੱਡ ਅਧਿਆਪਕਾਂ ਵਲੋਂ 17 ਤੋਂ ਦਿੱਤੇ ਜਾਣਗੇ ਮੰਗ-ਪੱਤਰ

ਸੰਗਰੂਰ, 13 ਜੂਨ (ਚੌਧਰੀ ਨੰਦ ਲਾਲ ਗਾਂਧੀ) - ਅਧਿਆਪਕ ਯੋਗਤਾ ਪ੍ਰੀਖਿਆ (ਟੈੱਟ) ਪਾਸ ਬੇਰੁਜ਼ਗਾਰ ਬੀ.ਐਡ ਅਧਿਆਪਕਾਂ ਵਲੋਂ ਜ਼ਿਲ੍ਹਾ ਪੱਧਰੀ ਕਨਵੈੱਨਸ਼ਨਾਂ 17 ਤੋਂ 25 ਜੂਨ ਤੱਕ ਕੀਤੀਆਂ ਜਾਣਗੀਆਂ | ਟੀ.ਈ.ਟੀ ਪਾਸ ਬੇਰੁਜ਼ਗਾਰ ਬੀ.ਐਡ ਅਧਿਆਪਕ ਯੂਨੀਅਨ, ਪੰਜਾਬ ਦੇ ਸੂਬਾ ...

ਪੂਰੀ ਖ਼ਬਰ »

ਲੋਕਤੰਤਰ ਨੂੰ ਬਚਾਉਣ ਲਈ ਸੈਕੂਲਰ ਪਾਰਟੀਆਂ ਦਾ ਗੱਠਜੋੜ ਜ਼ਰੂਰੀ-ਭਗਵੰਤ ਮਾਨ

ਚੀਮਾ ਮੰਡੀ, 13 ਜੂਨ (ਜਗਰਾਜ ਮਾਨ) - ਕਸਬੇ ਦੀ ਗਊਸ਼ਾਲਾ ਵਿਖੇ ਮੈਂਬਰ ਪਾਰਲੀਮੈਂਟ ਸੰਗਰੂਰ ਭਗਵੰਤ ਮਾਨ ਵਿਸ਼ੇਸ਼ ਤੌਰ ਤੇ ਪਹੁੰਚੇ | ਇਸ ਮੌਕੇ ਗਊਸ਼ਾਲਾ ਕਮੇਟੀ ਦੇ ਮੈਂਬਰਾਂ ਨੇ ਭਗਵੰਤ ਮਾਨ ਨੂੰ ਗਊਸ਼ਾਲਾ ਦਾ ਦੌਰਾ ਕਰਵਾਇਆ ਅਤੇ ਦੱਸਿਆ ਕਿ ਚਾਰ ਦੀਵਾਰੀ ਨਾਂ ਹੋਣ ...

ਪੂਰੀ ਖ਼ਬਰ »

ਸੰਗਰੂਰ ਦੇ ਤੈਰਾਕਾਂ ਨੇ ਤੈਰਾਕੀ ਵਿਚ ਮਾਰੀਆਂ ਅਹਿਮ ਮੱਲਾਂ

ਸੰਗਰੂਰ, 13 ਜੂਨ (ਬਿੱਟਾ, ਦਮਨ)-ਸਪੋਰਟਸ ਕਾਲਜ ਜਲੰਧਰ ਵਿਖੇ ਮਿਤੀ 8, 9 ਅਤੇ 10 ਜੂਨ ਨੂੰ ਹੋਈ 43ਵੀਂ ਪੰਜਾਬ ਸਟੇਟ ਜੂਨੀਅਰ ਤੈਰਾਕੀ ਚੈਂਪੀਅਨਸ਼ਿਪ ਵਿਚ ਵਾਰ ਹੀਰੋਜ਼ ਸਟੇਡੀਅਮ ਸੰਗਰੂਰ ਦੇ ਤੈਰਾਕਾਂ ਨੇ ਤੈਰਾਕੀ ਕੋਚ ਸ੍ਰ: ਬਲਬੀਰ ਸਿੰਘ ਦੀ ਕਰਵਾਈ ਮਿਹਨਤ ਸਦਕਾ ਓਵਰ ...

ਪੂਰੀ ਖ਼ਬਰ »

ਖੱਤਰੀ ਸਭਾ ਦੀ 37 ਮੈਂਬਰੀ ਕਾਰਜਕਾਰਨੀ ਦਾ ਐਲਾਨ

ਸੰਗਰੂਰ, 13 ਜੂਨ (ਚੌਧਰੀ ਨੰਦ ਲਾਲ ਗਾਂਧੀ)-ਆਲ ਇੰਡੀਆ ਖੱਤਰੀ ਸਭਾ ਅਤੇ ਪੰਜਾਬ ਪ੍ਰਦੇਸ਼ ਖੱਤਰੀ ਸਭਾ ਦੇ ਪ੍ਰਧਾਨ ਨਰੇਸ਼ ਕੁਮਾਰ ਸਹਿਗਲ ਨੇ ਜਥੇਬੰਦੀ ਦੀ 37 ਮੈਂਬਰੀ ਕਾਰਜਕਾਰਨੀ ਕਮੇਟੀ ਦਾ ਐਲਾਨ ਕੀਤਾ ਜਿਸ ਵਿਚ ਮੀਤ ਪ੍ਰਧਾਨ ਸ਼ਿੰਰਪਾਲ ਵਰਮਾ, ਜਨਰਲ ਸੈਕਟਰੀ ...

ਪੂਰੀ ਖ਼ਬਰ »

ਗਤਕਾ ਦਿਵਸ ਦੀ ਸਫ਼ਲਤਾ 'ਤੇ ਵਿਚਾਰ

ਸੰਗਰੂਰ, 13 ਜੂਨ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਸ਼ੋ੍ਰਮਣੀ ਅਕਾਲੀ ਦਲ (ਅੰਮਿ੍ਤਸਰ) ਦੀ ਮੀਟਿੰਗ ਪਾਰਟੀ ਦਫ਼ਤਰ ਵਿਖੇ ਸੂਬਾ ਜਥੇਬੰਦਕ ਸਕੱਤਰ ਜਥੇਦਾਰ ਗੁਰਨੈਬ ਸਿੰਘ ਰਾਮਪੁਰਾ, ਜ਼ਿਲ੍ਹਾ ਪ੍ਰਧਾਨ ਜਥੇਦਾਰ ਹਰਜੀਤ ਸਿੰਘ ਸੰਜੂਮਾ ਅਤੇ ਪਾਰਟੀ ਦੀ ਵਰਕਿੰਗ ...

ਪੂਰੀ ਖ਼ਬਰ »

ਖਪਤਕਾਰਾਂ ਨੂੰ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ-ਐਸ.ਡੀ.ਓ.

ਚੀਮਾ ਮੰਡੀ, 13 ਜੂਨ (ਜਗਰਾਜ ਮਾਨ)-ਪੀ.ਐ ਸ.ਪੀ.ਸੀ.ਐਲ. ਦੇ ਐਸ.ਡੀ.ਓ. ਸ੍ਰ. ਬਲਜੀਤ ਸਿੰਘ ਨੇ ਅਜੀਤ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆਂ ਕਿ ਖਪਤਕਾਰਾਂ ਨੂੰ ਜੋ ਵੀ ਸਮੱਸਿਆ ਦਰਪੇਸ਼ ਆ ਰਹੀਆਂ ਹਨ | ਉਸ ਸਬੰਧੀ ਉਹ ਸਿੱਧੇ ਬਿਜਲੀ ਬੋਰਡ ਦੇ ਦਫ਼ਤਰ ਆ ਕੇ ਮੇਰੇ ਨਾਲ ਸੰਪਰਕ ਕਰ ...

ਪੂਰੀ ਖ਼ਬਰ »

ਤੈਅਸ਼ੁਦਾ ਤਾਰੀਖ਼ ਤੋਂ ਪਹਿਲਾਂ ਝੋਨਾ ਲਗਾਉਣ ਵਾਲੇ ਕਿਸਾਨਾਂ ਦਾ ਮੋਟਰ ਕੁਨੈਕਸ਼ਨ ਅਤੇ ਸਬਸਿਡੀ ਹੋ ਸਕਦੀ ਹੈ ਪ੍ਰਭਾਵਿਤ

ਸੰਗਰੂਰ, 13 ਜੂਨ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਮੁੱਖ ਖੇਤੀਬਾੜੀ ਅਫ਼ਸਰ ਸ: ਜਸਵਿੰਦਰਪਾਲ ਸਿੰਘ ਗਰੇਵਾਲ ਨੇ ਦੱਸਿਆ ਕਿ ਪੰਜਾਬ ਦੇ ਹੋਰਨਾਂ ਹਿੱਸਿਆਂ ਵਾਂਗ ਸੰਗਰੂਰ ਜ਼ਿਲ੍ਹੇ ਦੇ ਬਲਾਕ ਲਹਿਰਾਗਾਗਾ ਅਤੇ ਸੁਨਾਮ ਵਿਚ ਰਾਜ ਸਰਕਾਰ ਦੀਆਂ 20 ਜੂਨ ਦੀ ...

ਪੂਰੀ ਖ਼ਬਰ »

ਜੇ.ਈ.ਈ ਐਡਵਾਂਸ ਪਾਸ ਕਰਨ ਵਾਲਾ ਗੌਰਵ ਬਾਂਸਲ ਸਨਮਾਨਿਤ

ਸੰਗਰੂਰ, 13 ਜੂਨ (ਧੀਰਜ ਪਸ਼ੌਰੀਆ)-ਆਈ.ਆਈ.ਟੀ. ਕਾਨਪੁਰ ਵਲੋਂ ਐਲਾਨੇ ਜੇ.ਈ.ਈ ਐਡਵਾਂਸ ਦੇ ਨਤੀਜੇ ਵਿਚੋਂ ਧੂਰੀ ਦੇ ਗੌਰਵ ਬਾਂਸਲ ਜਿਸ ਨੇ ਬਾਰ੍ਹਵੀਂ ਦੀ ਪੜ੍ਹਾਈ ਸੰਗਰੂਰ ਦੇ ਸਪਰਿੰਗਡਲਜ ਸਕੂਲ ਤੋਂ ਕੀਤੀ ਹੈ ਵਲੋਂ ਆਲ ਇੰਡੀਆ ਪੱਧਰ 'ਤੇ 2143 ਵਾਂ ਰੈਂਕ ਪ੍ਰਾਪਤ ਕਰਨ 'ਤੇ ...

ਪੂਰੀ ਖ਼ਬਰ »

ਵਕੀਲਾਂ ਿਖ਼ਲਾਫ਼ ਟਿੱਪਣੀਆਂ ਦਾ ਬਾਰ ਵਲੋਂ ਨੋਟਿਸ

ਸੰਗਰੂਰ, 13 ਜੂਨ (ਧੀਰਜ਼ ਪਸ਼ੌਰੀਆ)- ਜ਼ਿਲ੍ਹਾ ਬਾਰ ਐਸੋਸੀਏਸ਼ਨ ਦੀ ਬਾਰ ਦੇ ਉਪ ਪ੍ਰਧਾਨ ਗਗਨਦੀਪ ਸਿੰਘ ਸਿਬੀਆ ਦੀ ਪ੍ਰਧਾਨਗੀ ਹੇਠ ਹੋਈ ਬੈਠਕ ਵਿਚ ਪਿਛਲੇ ਦਿਨੀਂ ਅਗਰਵਾਲ ਸਭਾ ਸੰਗਰੂਰ ਦੇ ਇੱਕ ਮੈਂਬਰ ਵਲੋਂ ਵਕੀਲਾਂ ਬਾਰੇ ਸੋਸ਼ਲ ਮੀਡੀਆ ਤੇ ਪਾਈ ਇੱਕ ਟਿੱਪਣੀ ਦਾ ...

ਪੂਰੀ ਖ਼ਬਰ »

ਸਾਢੇ 12 ਵੀਘੇ ਜ਼ਮੀਨ ਗੁਰੂ ਗ੍ਰੰਥ ਸਾਹਿਬ ਦੇ ਨਾਂਅ ਕਰਾਈ, ਗੁਰੂ ਘਰ ਨੂੰ ਦਿੱਤਾ ਕਬਜ਼ਾ

ਭਵਾਨੀਗੜ੍ਹ, 13 ਜੂਨ (ਰਣਧੀਰ ਸਿੰਘ ਫੱਗੂਵਾਲਾ)-ਪਿੰਡ ਭੱਟੀਵਾਲ ਦੇ ਇਕ ਵਿਅਕਤੀ ਵਲੋਂ ਆਪਣੇ ਹਿੱਸੇ ਦੀ ਜ਼ਮੀਨ ਗੁਰੂ ਗ੍ਰੰਥ ਸਾਹਿਬ ਦੇ ਨਾਮ ਕਰਾਉਂਦਿਆਂ ਗੁਰਦੁਆਰਾ ਹਿੰਮਤ ਸਰ ਸਾਹਿਬ ਨੂੰ ਦੇ ਦਿੱਤੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਦੇ ਸਰਪੰਚ ਕਰਨੈਲ ...

ਪੂਰੀ ਖ਼ਬਰ »

ਸੰਗਰੂਰ ਦੀ ਦੀਪਾਲੀ ਅੱਤਰੀ ਨੇ ਤੈਰਾਕੀ 'ਚ ਬਣਾਏ ਨਵੇਂ ਰਿਕਾਰਡ

ਸੰਗਰੂਰ, 13 ਜੂਨ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - 43ਵੀਂ ਪੰਜਾਬ ਜੂਨੀਅਰ ਤੈਰਾਕੀ ਅਤੇ ਵਾਟਰ ਪੋਲੋ ਚੈਂਪੀਅਨਸ਼ਿਪ ਵਿਚ ਜ਼ਿਲ੍ਹਾ ਸੰਗਰੂਰ ਨੇ ਆਲ ਓਵਰ ਚੈਂਪੀਅਨਸ਼ਿਪ 74 ਅੰਕਾਂ ਨਾਲ ਪ੍ਰਾਪਤ ਕੀਤੀ | ਇਸ ਚੈਂਪੀਅਨਸ਼ਿਪ ਵਿਚ ਸੰਗਰੂਰ ਦੀ ਦੀਪਾਲੀ ਅੱਤਰੀ ਨੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX