ਤਾਜਾ ਖ਼ਬਰਾਂ


ਮਾਂ ਨੇ ਭਾਖੜਾ ਨਹਿਰ 'ਚ ਸੁੱਟਿਆ ਬੱਚਾ, ਗੋਤਾਖੋਰਾਂ ਨੇ ਬਚਾਈ ਜਾਨ
. . .  16 minutes ago
ਪਟਿਆਲਾ, 25 ਸਤੰਬਰ- ਅੱਜ ਇੱਕ ਮਾਂ ਨੇ ਆਪਣੇ ਚਾਰ ਸਾਲਾ ਬੱਚੇ ਨੂੰ ਪਟਿਆਲਾ ਨਾਭਾ ਰੋਡ 'ਤੇ ਪੈਂਦੀ ਭਾਖੜਾ ਨਹਿਰ 'ਚ ਸੁੱਟ ਦਿੱਤਾ। ਮਾਮਲੇ ਦੀ ਜਾਣਕਾਰੀ ਮਿਲਣ ਤੋਂ ਬਾਅਦ ਗੋਤਾਖੋਰ ਤੁਰੰਤ ਮੌਕੇ 'ਤੇ ਪਹੁੰਚੇ ਅਤੇ ਉਨ੍ਹਾਂ ਨੇ ਕਰੀਬ ਅੱਧੇ ਘੰਟੇ ਦੀ ਮਸ਼ੱਕਤ ਤੋਂ ਬਾਅਦ...
ਅਰੁਣ ਜੇਤਲੀ ਵਲੋਂ ਜਨਤਕ ਖੇਤਰ ਦੇ ਬੈਂਕਾਂ ਦੇ ਮੁਖੀਆਂ ਨਾਲ ਬੈਠਕ
. . .  27 minutes ago
ਨਵੀਂ ਦਿੱਲੀ, 25 ਸਤੰਬਰ- ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਵਲੋਂ ਅੱਜ ਰਾਜਧਾਨੀ ਦਿੱਲੀ ਵਿਖੇ ਸਾਲਾਨਾ ਵਿੱਤੀ ਪ੍ਰਦਰਸ਼ਨ ਸਮੀਖਿਆ ਨੂੰ ਲੈ ਕੇ ਜਨਤਕ ਖੇਤਰ ਦੇ ਬੈਂਕਾਂ (ਪੀ. ਐੱਸ. ਬੀ.) ਦੇ ਮੁਖੀਆਂ ਨਾਲ ਬੈਠਕ ਕੀਤੀ ਜਾ...
ਹਿਮਾਚਲ ਪ੍ਰਦੇਸ਼ ਦੇ ਕੁਝ ਇਲਾਕਿਆਂ 'ਚ ਅੱਜ ਮੀਂਹ ਪੈਣ ਦੀ ਸੰਭਾਵਨਾ
. . .  38 minutes ago
ਸ਼ਿਮਲਾ, 25 ਸਤੰਬਰ- ਮੌਸਮ ਵਿਭਾਗ ਨੇ ਹਿਮਾਚਲ ਪ੍ਰਦੇਸ਼ ਦੇ ਕੁਝ ਇਲਾਕਿਆਂ 'ਚ ਅੱਜ ਹਲਕੇ ਤੋਂ ਦਰਮਿਆਨਾ ਮੀਂਹ ਪੈਣ ਦੀ ਸੰਭਾਵਨਾ ਪ੍ਰਗਟਾਈ ਹੈ। ਵਿਭਾਗ ਦੇ ਸ਼ਿਮਲਾ ਸਥਿਤ ਕੇਂਦਰ ਦੇ ਡਾਇਰੈਕਟਰ ਮਨਮੋਹਨ ਸਿੰਘ ਨੇ ਦੱਸਿਆ ਕਿ ਅੱਜ ਸੂਬੇ ਦੇ ਕਿਸੇ ਵੀ ਇਲਾਕੇ...
ਅੰਮ੍ਰਿਤਸਰ ਨਗਰ ਨਿਗਮ ਵਲੋਂ ਸ਼ਹਿਰ 'ਚ ਤੋੜੀਆਂ ਗਈਆਂ ਖਸਤਾ ਇਮਾਰਤਾਂ
. . .  51 minutes ago
ਅੰਮ੍ਰਿਤਸਰ, 25 ਸਤੰਬਰ (ਹਰਮਿੰਦਰ ਸਿੰਘ)- ਬਰਸਾਤ ਕਾਰਨ ਪੈਦਾ ਹੋਈ ਗੰਭੀਰ ਸਥਿਤੀ ਨੂੰ ਵੇਖਦਿਆਂ ਹੋਇਆਂ ਨਗਰ ਨਿਗਮ ਅੰਮ੍ਰਿਤਸਰ ਵਲੋਂ ਸ਼ਹਿਰ 'ਚ ਖਸਤਾ ਇਮਾਰਤਾਂ 'ਤੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਨਿਗਮ ਦੀ ਟੀਮ ਵਲੋਂ ਪੁਰਾਣੇ ਸ਼ਹਿਰ ਦੀ ਚਾਰਦੀਵਾਰੀ...
ਬੱਸ ਅਤੇ ਜੀਪ ਵਿਚਾਲੇ ਹੋਈ ਭਿਆਨਕ ਟੱਕਰ 'ਚ 4 ਦੀ ਮੌਤ, 7 ਜ਼ਖ਼ਮੀ
. . .  1 minute ago
ਜੈਪੁਰ, 25 ਸਤੰਬਰ- ਰਾਜਸਥਾਨ ਦੇ ਦੌਸਾ ਜ਼ਿਲ੍ਹੇ 'ਚ ਅੱਜ ਇੱਕ ਜੀਪ ਅਤੇ ਮਿੰਨੀ ਬੱਸ ਵਿਚਾਲੇ ਹੋਈ ਆਹਮੋ-ਸਾਹਮਣੇ ਟੱਕਰ 'ਚ 4 ਲੋਕਾਂ ਦੀ ਮੌਤ ਹੋ ਗਈ, ਜਦਕਿ 7 ਹੋਰ ਜ਼ਖ਼ਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਜ਼ਿਲ੍ਹੇ ਦੇ ਸਿਕੰਦਰਾ ਇਲਾਕੇ 'ਚ ਵਾਪਰਿਆ...
ਸੁਰੱਖਿਅਤ ਹਨ ਹਿਮਾਚਲ ਪ੍ਰਦੇਸ਼ 'ਚ ਫਸੇ ਟ੍ਰੈਕਰ, ਮੁੱਖ ਮੰਤਰੀ ਨੇ ਦਿੱਤੀ ਜਾਣਕਾਰੀ
. . .  about 1 hour ago
ਸ਼ਿਮਲਾ, 25 ਸਤੰਬਰ- ਹਿਮਾਚਲ ਪ੍ਰਦੇਸ਼ ਦੇ ਲਾਹੌਲ ਸਪਿਤੀ ਦੇ ਸਿਸੂ ਇਲਾਕੇ 'ਚ ਫਸੇ ਆਈ. ਆਈ. ਟੀ. ਰੁੜਕੀ ਦੇ ਵਿਦਿਆਰਥੀਆਂ ਸਮੇਤ ਸਾਰੇ 50 ਟ੍ਰੈਕਰ ਸੁਰੱਖਿਅਤ ਹਨ। ਇਸ ਸੰਬੰਧੀ ਜਾਣਕਾਰੀ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਵਲੋਂ ਦਿੱਤੀ...
ਜੰਮੂ-ਕਸ਼ਮੀਰ : ਸੋਪੋਰ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਮਗਰੋਂ ਸਾਰੇ ਵਿੱਦਿਅਕ ਅਦਾਰੇ ਬੰਦ
. . .  about 1 hour ago
ਸ੍ਰੀਨਗਰ, 25 ਸਤੰਬਰ- ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਸੋਪੋਰ 'ਚ ਅੱਜ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਈ ਮੁਠਭੇੜ ਤੋਂ ਬਾਅਦ ਇਲਾਕੇ 'ਚ ਸਾਰੇ ਵਿੱਦਿਅਕ ਅਦਾਰਿਆਂ ਨੂੰ ਬੰਦ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਇੱਥੇ ਮੋਬਾਇਲ ਇੰਟਰਨੈੱਟ ਸੇਵਾ...
ਵੱਡੀ ਗਿਰਾਵਟ ਨਾਲ 73 ਦੇ ਕਰੀਬ ਪਹੁੰਚਿਆ ਰੁਪਿਆ
. . .  about 1 hour ago
ਨਵੀਂ ਦਿੱਲੀ, 25 ਸਤੰਬਰ- ਬੀਤੇ ਹਫ਼ਤੇ ਸੁਧਾਰ ਤੋਂ ਬਾਅਦ ਰੁਪਿਆ ਇੱਕ ਵਾਰ ਫਿਰ ਹੇਠਲੇ ਪੱਧਰ 'ਤੇ ਆ ਗਿਆ ਹੈ। ਮੰਗਲਵਾਰ ਸਵੇਰੇ 9.15 ਵਜੇ ਰੁਪਿਆ ਡਾਲਰ ਦੇ ਮੁਕਾਬਲੇ ਭਾਰੀ ਗਿਰਾਵਟ ਨਾਲ 73 ਦੇ ਕਰੀਬ ਆ ਗਿਆ। ਡਾਲਰ ਦੇ ਮੁਕਾਬਲੇ ਰੁਪਿਆ 33 ਪੈਸੇ...
ਦਾਗੀ ਨੇਤਾਵਾਂ 'ਤੇ ਸੁਪਰੀਮ ਕੋਰਟ ਦਾ ਫ਼ੈਸਲਾ, ਚਾਰਜਸ਼ੀਟ ਦੇ ਆਧਾਰ 'ਤੇ ਨਹੀਂ ਕੀਤੀ ਜਾ ਸਕਦੀ ਕਾਰਵਾਈ
. . .  about 2 hours ago
ਨਵੀਂ ਦਿੱਲੀ, 25 ਸਤੰਬਰ- ਦਾਗੀ ਨੇਤਾਵਾਂ ਦੇ ਸਿਆਸੀ ਭਵਿੱਖ 'ਤੇ ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਵੱਡਾ ਫ਼ੈਸਲਾ ਸੁਣਾਉਂਦਿਆਂ ਕਿਹਾ ਹੈ ਕਿ ਚਾਰਜਸ਼ੀਟ ਦੇ ਆਧਾਰ 'ਤੇ ਉਨ੍ਹਾਂ 'ਤੇ ਕਾਰਵਾਈ ਨਹੀਂ ਕੀਤਾ ਜਾ ਸਕਦੀ ਹੈ। ਚੋਣ ਲੜਨ ਤੋਂ ਰੋਕਣ ਲਈ ਸਿਰਫ਼ ਚਾਰਜਸ਼ੀਟ ਹੀ...
ਏਅਰਸੈੱਲ ਮੈਕਸਿਸ ਕੇਸ : ਪਟਿਆਲਾ ਹਾਊਸ ਕੋਰਟ 'ਚ 8 ਅਕਤੂਬਰ ਨੂੰ ਹੋਵੇਗੀ ਅਗਲੀ ਸੁਣਵਾਈ
. . .  about 2 hours ago
ਨਵੀਂ ਦਿੱਲੀ, 25 ਸਤੰਬਰ- ਏਅਰਸੈੱਲ ਮੈਕਸਿਸ ਕੇਸ 'ਚ ਦੋਸ਼ੀ ਕਾਰਤੀ ਚਿਦੰਬਰਮ ਨੂੰ ਦਿੱਤੀ ਗਈ ਅੰਤਰਿਮ ਸੁਰੱਖਿਆ (ਗ੍ਰਿਫ਼ਤਾਰੀ ਤੋਂ ਰਾਹਤ) ਦੇ ਵਿਰੁੱਧ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਦੀ ਪਟੀਸ਼ਨ 'ਤੇ ਮੰਗਲਵਾਰ ਨੂੰ ਦਿੱਲੀ ਦੀ ਪਟਿਆਲਾ ਹਾਊਸ ਕੋਰਟ 'ਚ...
ਅਸਾਮ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  about 2 hours ago
ਦਿਸਪੁਰ, 25 ਸਤੰਬਰ- ਅਸਾਮ ਦੇ ਬਾਰਪੋਟਾ ਜ਼ਿਲ੍ਹੇ 'ਚ ਅੱਜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਇਸ ਦੀ ਤੀਬਰਤਾ 4.7 ਮਾਪੀ ਗਈ। ਭੂਚਾਲ ਕਾਰਨ ਇੱਥੇ ਕਿਸੇ ਜਾਨੀ-ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ...
ਹਰੀਕੇ ਹੈੱਡ ਵਰਕਸ ਵਿਚ ਪਾਣੀ ਦਾ ਪੱਧਰ ਵਧਿਆ
. . .  about 3 hours ago
ਹਰੀਕੇ ਪਤਨ 25 ਸਤੰਬਰ ( ਸੰਜੀਵ ਕੁੰਦਰਾ) - ਭਾਰੀ ਮੀਂਹ ਨੇ ਜਿੱਥੇ ਹਰ ਪਾਸੇ ਤਬਾਹੀ ਮਚਾਈ ਹੈ, ਉੱਥੇ ਬਿਆਸ ਸਤਲੁਜ ਦਰਿਆਵਾਂ ਦੇ ਸੰਗਮ ਹਰੀਕੇ ਹੈੱਡ ਵਰਕਸ ਵਿਚ ਵੀ ਪਾਣੀ ਦਾ ਪੱਧਰ ਵਧ ਗਿਆ। ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਹਰੀਕੇ ਹੈੱਡ ਵਰਕਸ ਦੇ 'ਚ ਅੱਪ ਸਟਰੀਮ ਵਿਚ 38363 ਕਿਊਸਕ...
ਪ੍ਰਧਾਨ ਮੰਤਰੀ ਮੋਦੀ ਦਾ ਨਾਂ ਨੋਬਲ ਪੁਰਸਕਾਰ ਲਈ ਨਾਮਜ਼ਦ ਕੀਤਾ ਗਿਆ
. . .  about 3 hours ago
ਬੈਂਗਲੁਰੂ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਨਾਮ ਨੋਬਲ ਪੁਰਸਕਾਰ ਲਈ ਨਾਮਜ਼ਦ ਕੀਤਾ ਗਿਆ ਹੈ। ਇਹ ਨਾਮਜ਼ਦਗੀ ਤਾਮਿਲਨਾਡੂ 'ਚ ਭਾਜਪਾ ਦੀ ਸੂਬਾ ਪ੍ਰਧਾਨ ਡਾ. ਤਮਿਲੀਸਾਈ ਸੁੰਦਰਰਾਜਨ ਨੇ ਕੀਤਾ ਹੈ। ਨਾਮਜ਼ਦਗੀ 'ਚ ਕਿਹਾ ਗਿਆ ਹੈ ਕਿ ਪ੍ਰਧਾਨ ਮੰਤਰੀ ਮੋਦੀ ਨੇ ਆਯੁਸ਼ਮਾਨ ਭਾਰਤ ਯੋਜਨਾ...
ਸਤਲੁਜ ਦਰਿਆ 'ਚ ਪਾਣੀ ਦਾ ਪੱਧਰ ਵਧਣ ਕਾਰਨ ਹੜ੍ਹਾਂ ਵਰਗੀ ਸਥਿਤੀ ਬਣੀ
. . .  about 4 hours ago
ਕੀਰਤਪੁਰ ਸਾਹਿਬ, 25 ਸਤੰਬਰ (ਬੀਰ ਅੰਮ੍ਰਿਤਪਾਲ ਸਿੰਘ ਸੰਨੀ) - ਬੀਤੇ ਤਿੰਨ ਦਿਨਾਂ ਤੋਂ ਲਗਾਤਾਰ ਪੈ ਰਹੀ ਬਾਰਿਸ਼ ਕਾਰਨ ਅੱਜ ਤੜਕੇ ਸਤਲੁਜ ਦਰਿਆ ਵਿਚ ਪਾਣੀ ਦਾ ਪੱਧਰ ਵਧ ਗਿਆ, ਜਿਸ ਕਾਰਨ ਦਰਿਆ ਦੇ ਕਿਨਾਰਿਆਂ ਉਪਰ ਵੱਸਦੇ ਪਿੰਡਾਂ ਵਿਚ ਹੜ੍ਹਾਂ ਵਰਗੀ ਸਥਿਤੀ ਬਣ ਗਈ। ਪੰਜਾਬ ਸਰਕਾਰ ਵੱਲੋਂ...
ਦਾਗੀ ਨੇਤਾਵਾਂ ਦੇ ਸਿਆਸੀ ਭਵਿੱਖ 'ਤੇ ਸੁਪਰੀਮ ਕੋਰਟ ਅੱਜ ਸੁਣਾ ਸਕਦਾ ਹੈ ਫ਼ੈਸਲਾ
. . .  about 5 hours ago
ਨਵੀਂ ਦਿੱਲੀ, 25 ਸਤੰਬਰ - ਦਾਗ਼ੀ ਨੇਤਾਵਾਂ ਨੂੰ ਚੋਣ ਲੜਨ ਤੋਂ ਰੋਕਣ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਦੀ ਸੰਵਿਧਾਨਕ ਬੈਂਚ ਅੱਜ ਮੰਗਲਵਾਰ ਨੂੰ ਫ਼ੈਸਲਾ ਸੁਣਾਏਗੀ। ਇਹ ਫ਼ੈਸਲਾ 10.30 ਵਜੇ ਆ ਸਕਦਾ ਹੈ। ਦਰਅਸਲ, ਪਟੀਸ਼ਨ 'ਚ ਮੰਗ ਕੀਤੀ ਗਈ ਹੈ ਕਿ ਗੰਭੀਰ ਦੋਸ਼ਾਂ, ਜਿਨ੍ਹਾਂ ਵਿਚ ਸਜ਼ਾ 5 ਸਾਲ ਤੋਂ ਵੱਧ ਹੋਵੇ...
ਅੱਤਵਾਦੀਆਂ ਤੇ ਜਵਾਨਾਂ ਵਿਚਾਲੇ ਹੋਈ ਗੋਲੀਬਾਰੀ
. . .  about 5 hours ago
ਅੱਜ ਦਾ ਵਿਚਾਰ
. . .  about 5 hours ago
ਹਿਮਾਚਲ ਪ੍ਰਦੇਸ਼ ਸਰਕਾਰ ਬੱਸਾਂ ਦੇ ਕਿਰਾਏ 'ਚ ਕਰੇਗੀ 24 % ਦਾ ਵਾਧਾ
. . .  1 day ago
ਮਾਧੋਪੁਰ ਹੈੱਡ ਵਰਕਸ ਤੋਂ ਪਾਕਿਸਤਾਨ ਨੂੰ ਛਡਿਆ 25650 ਹਜ਼ਾਰ ਕਿਉਸਕ ਪਾਣੀ
. . .  1 day ago
ਰਣਜੀਤ ਸਾਗਰ ਡੈਮ ਦੀ ਝੀਲ ਦੇ ਪੱਧਰ 525.65 ਮੀਟਰ ਪਹੁੰਚਿਆ
. . .  1 day ago
ਤਪਾ ਮੰਡੀ ਤੇ ਨੇੜਲੇ ਇਲਾਕਿਆਂ 'ਚ ਭਾਰੀ ਮੀਂਹ ਕਾਰਨ ਫ਼ਸਲਾਂ ਦਾ ਭਾਰੀ ਨੁਕਸਾਨ
. . .  1 day ago
ਪਟਿਆਲਾ ਰੈਲੀ ਸਬੰਧੀ ਸੁਖਬੀਰ ਸਿੰਘ ਬਾਦਲ ਨੇ ਕੀਤੀ ਮੀਟਿੰਗ
. . .  1 day ago
ਗੰਗਕਨਾਲ ਨਹਿਰ 'ਚ ਪਿਆ ਪਾੜ, ਫ਼ਸਲਾਂ ਦਾ ਨੁਕਸਾਨ ਹੋਣ ਦੀ ਸੰਭਾਵਨਾ
. . .  1 day ago
ਸੂਬੇ 'ਚ ਮੀਂਹ ਕਾਰਨ ਪੈਦਾ ਹੋਏ ਹਾਲਤਾਂ ਨੂੰ ਦੇਖਦਿਆਂ ਕੈਪਟਨ ਨੇ ਬੁਲਾਈ ਐਮਰਜੈਂਸੀ ਬੈਠਕ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਸਿੱਕਮ ਨੂੰ ਦਿੱਤਾ ਪਹਿਲੇ ਹਵਾਈ ਅੱਡੇ ਦਾ ਤੋਹਫ਼ਾ
. . .  1 day ago
ਚੰਡੀਗੜ੍ਹ : ਪੁਲ 'ਤੇ ਪਾਣੀ ਆਉਣ ਕਾਰਨ ਫਸੀ ਕਾਰ, ਟਲਿਆ ਵੱਡਾ ਹਾਦਸਾ
. . .  1 day ago
ਕਾਰ ਅਤੇ ਟਰੱਕ ਵਿਚਾਲੇ ਹੋਈ ਟੱਕਰ 'ਚ ਇੱਕ ਦੀ ਮੌਤ, ਇੱਕ ਜ਼ਖ਼ਮੀ
. . .  1 day ago
ਪੰਜਾਬ ਦੇ ਸਾਰੇ ਵਿੱਦਿਅਕ ਅਦਾਰਿਆਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  1 day ago
ਸੰਗਰੂਰ 'ਚ ਮੀਂਹ ਅਤੇ ਹਵਾਵਾਂ ਨੇ ਪੱਕਣ ਕਿਨਾਰੇ ਆਈ ਫ਼ਸਲ ਵਿਛਾਈ
. . .  1 day ago
ਭਾਰੀ ਮੀਂਹ ਤੋਂ ਬਾਅਦ ਹਿਮਾਚਲ ਪ੍ਰਦੇਸ਼ 'ਚ ਲੱਗੇ ਭੂਚਾਲ ਦੇ ਝਟਕੇ
. . .  1 day ago
ਡਰੇਨ 'ਚ ਡਿੱਗੀ ਕਾਰ, ਪਿਉ-ਪੁੱਤ ਦੀ ਮੌਤ
. . .  1 day ago
ਮੀਂਹ ਕਾਰਨ ਹੁਸ਼ਿਆਰਪੁਰ 'ਚ ਡਿੱਗੇ ਦਰਜਨਾਂ ਘਰ, ਪਰਿਵਾਰਾਂ ਨੇ ਧਰਮਸ਼ਾਲਾ 'ਚ ਲਈ ਸ਼ਰਨ
. . .  1 day ago
ਡੇਅਰੀ ਦੀ ਡਿੱਗੀ ਛੱਤ, 15 ਪਸ਼ੂ ਮਲਬੇ ਹੇਠਾਂ ਦੱਬੇ
. . .  1 day ago
ਪਿੰਡ ਉੱਗਰ ਔਲਖ 'ਚ ਗਰੀਬ ਪਰਿਵਾਰ ਦੇ ਕਮਰਿਆਂ ਦੀਆਂ ਡਿੱਗੀਆਂ ਛੱਤਾਂ, ਪਤੀ ਪਤਨੀ ਜ਼ਖਮੀ
. . .  1 day ago
ਸੰਗਰੂਰ 'ਚ ਡੇਂਗੂ ਕਹਿਰ ਲਗਾਤਾਰ ਜਾਰੀ, 243 ਮਾਮਲੇ ਆਏ ਸਾਹਮਣੇ
. . .  1 day ago
ਸ੍ਰੀ ਮੁਕਤਸਰ ਸਾਹਿਬ: ਭਾਰੀ ਮੀਂਹ ਕਾਰਨ ਝੋਨੇ ਤੇ ਨਰਮੇ ਦੀ ਪੱਕੀ ਫ਼ਸਲ ਹੋਈ ਖਰਾਬ
. . .  1 day ago
ਭਾਰੀ ਮੀਂਹ ਦੇ ਚੱਲਦਿਆਂ ਪੰਜਾਬ ਦੇ ਮੁੱਖ ਮੰਤਰੀ ਨੇ ਲੋਕਾਂ ਨੂੰ ਘਰਾਂ 'ਚ ਰਹਿਣ ਦੀ ਕੀਤੀ ਅਪੀਲ
. . .  1 day ago
ਪੰਜਾਬ ਅਤੇ ਹਰਿਆਣਾ 'ਚ ਆਉਣ ਵਾਲੇ ਕੁਝ ਘੰਟਿਆ ਦੌਰਾਨ ਮੀਂਹ ਪੈਣ ਦੀ ਸੰਭਾਵਨਾ
. . .  1 day ago
ਭਾਰੀ ਮੀਂਹ ਦੇ ਚੱਲਦਿਆਂ ਮਹਿੰਗਰੋਵਾਲ ਚੋਅ 'ਚ ਆਇਆ ਪਾਣੀ
. . .  1 day ago
ਪਟਿਆਲਾ 'ਚ ਬਰਸਾਤ ਨੇ ਕੀਤਾ ਜਲ ਥਲ, ਕਈ ਮਕਾਨ ਦੀਆਂ ਡਿੱਗੀਆਂ ਛੱਤਾਂ ਅਤੇ ਕੰਧਾਂ
. . .  1 day ago
ਨਸ਼ੇੜੀ ਪਿਤਾ ਨੇ ਪੁੱਤਰ ਦਾ ਕਤਲ ਕਰਨ ਤੋਂ ਬਾਅਦ ਕੀਤੀ ਖ਼ੁਦਕੁਸ਼ੀ
. . .  about 1 hour ago
ਦਰਖ਼ਤ ਟੁੱਟਣ ਨਾਲ ਨਵਾਂਸ਼ਹਿਰ ਦਾ ਟੁੱਟਿਆ ਰਾਹੋਂ ਨਾਲੋਂ ਲਿੰਕ
. . .  about 1 hour ago
ਸੁਖਨਾ ਝੀਲ ਦੇ ਗੇਟ ਖੁੱਲਣ ਕਾਰਨ ਘੱਗਰ ਕਿਨਾਰੇ ਵਸੇ ਪਿੰਡਾਂ ਨੂੰ ਜਾਰੀ ਕੀਤਾ ਗਿਆ ਅਲਰਟ
. . .  about 1 hour ago
ਦਹਾਕਿਆਂ ਬਾਅਦ ਖੋਲ੍ਹੇ ਗਏ ਸੁਖਨਾ ਝੀਲ ਦੇ ਗੇਟ
. . .  about 1 hour ago
ਬਮਿਆਲ 'ਚ ਉਝ ਦਰਿਆ ਦਾ ਪਾਣੀ ਹੋਇਆ ਬੇਕਾਬੂ, ਸੀਮਾ ਸੁਰੱਖਿਆ ਬਲ ਦੀਆਂ ਡੁੱਬੀਆਂ ਪੰਜ ਚੌਕੀਆਂ
. . .  about 1 hour ago
ਭਾਰੀ ਮੀਂਹ ਕਾਰਨ ਸੁਖਨਾ ਝੀਲ 'ਚ ਵਧਿਆ ਪਾਣੀ ਦਾ ਪੱਧਰ, ਖੋਲ੍ਹੇ ਜਾ ਸਕਦੇ ਹਨ ਗੇਟ
. . .  about 1 hour ago
ਭਾਰੀ ਬਰਸਾਤ ਦੇ ਚੱਲਦਿਆਂ ਰਾਵੀ ਦਰਿਆ 'ਚ ਹੜ੍ਹ
. . .  about 1 hour ago
7 ਅਕਤੂਬਰ ਦੀ ਪਟਿਆਲਾ ਰੈਲੀ 'ਚ ਲੋਕਤੰਤਰ ਦੇ ਘਾਣ ਦੀਆਂ ਸਾਜ਼ਿਸ਼ਾਂ ਹੋਵੇਗਾ ਪਰਦਾਫਾਸ਼- ਚੀਮਾ
. . .  about 1 hour ago
ਮੋਹਾਲੀ ਦੇ ਸਾਰੇ ਵਿੱਦਿਅਕ ਅਦਾਰਿਆਂ 'ਚ ਦੋ ਦਿਨਾਂ ਦੀ ਛੁੱਟੀ ਦਾ ਐਲਾਨ
. . .  about 1 hour ago
ਘਰਿੰਡਾ 'ਚ ਆਕਾਸ਼ਵਾਣੀ ਦੇ 20 ਕਿਲੋਵਾਟ ਟਰਾਂਸਮੀਟਰ ਦਾ ਉਦਘਾਟਨ
. . .  9 minutes ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 32 ਜੇਠ ਸੰਮਤ 550
ਿਵਚਾਰ ਪ੍ਰਵਾਹ: ਹਰ ਕੰਮ 'ਤੇ ਫ਼ਤਹਿ ਪਾਉਣ ਲਈ ਇਕਾਗਰਚਿਤ ਹੋਣਾ ਜ਼ਰੂਰੀ ਹੈ। -ਮਾਲ

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਮੱਧ ਪ੍ਰਦੇਸ਼ ਤੋਂ ਲਿਆਂਦੇ ਸਵਾ ਪੰਜ ਕੁਇੰਟਲ ਚੂਰਾ-ਪੋਸਤ ਸਮੇਤ ਟਰੱਕ ਚਾਲਕ ਕਾਬੂ, ਤਿੰਨ ਫ਼ਰਾਰ

ਅਬੋਹਰ, 13 ਜੂਨ (ਕੁਲਦੀਪ ਸਿੰਘ ਸੰਧੂ)ਐੱਸ.ਐੱਸ.ਪੀ. ਫ਼ਾਜ਼ਿਲਕਾ ਡਾ. ਕੇਤਨ ਬਲੀਰਾਮ ਪਾਟਿਲ ਦੀ ਅਗਵਾਈ 'ਚ ਜ਼ਿਲ੍ਹਾ ਪੁਲਿਸ ਵੱਲੋਂ ਨਸ਼ਿਆਂ ਿਖ਼ਲਾਫ਼ ਛੇੜੀ ਮੁਹਿੰਮ ਨੂੰ ਉਸ ਵੇਲੇ ਵੱਡੀ ਸਫਲਤਾ ਪ੍ਰਾਪਤ ਹੋਈ | ਜਦੋਂ ਸੀ.ਆਈ.ਏ. ਸਟਾਫ਼ ਪੁਲਿਸ ਨੇ ਮੱਧ ਪ੍ਰਦੇਸ਼ ਤੋਂ ਇੱਕ ਟਰੱਕ ਰਾਹੀਂ ਪੰਜਾਬ ਲਿਆਂਦਾ ਜਾ ਰਿਹਾ ਸਵਾ ਪੰਜ ਕੁਇੰਟਲ ਚੂਰਾ-ਪੋਸਤ ਬਰਾਮਦ ਕਰ ਲਿਆ | ਪੁਲਿਸ ਨੇ ਟਰੱਕ ਚਾਲਕ ਨੂੰ ਮੌਕੇ 'ਤੇ ਗਿ੍ਫ਼ਤਾਰ ਕਰ ਲਿਆ ਜਦੋਂ ਕਿ ਟਰੱਕ ਦੇ ਅੱਗੇ-ਅੱਗੇ ਰਸਤਾ ਦੱਸਣ ਲਈ ਚਲਾਈ ਜਾ ਰਹੀ ਸਵਿਫ਼ਟ ਡਿਜ਼ਾਇਰ ਕਾਰ 'ਚ ਸਵਾਰ ਟਰੱਕ ਮਾਲਕ ਸਮੇਤ ਤਿੰਨ ਜਣੇ ਫ਼ਰਾਰ ਹੋਣ 'ਚ ਸਫਲ ਹੋ ਗਏ | ਇਸ ਸਬੰਧੀ ਇੱਥੇ ਐਸ.ਪੀ. ਦਫ਼ਤਰ ਵਿਖੇ ਬੁਲਾਈ ਪੈੱ੍ਰਸ ਕਾਨਫ਼ਰੰਸ ਦੌਰਾਨ ਐਸ. ਐਸ. ਪੀ. ਡਾ. ਕੇਤਨ ਬਲੀਰਾਮ ਪਾਟਿਲ ਨੇ ਦੱਸਿਆ ਕਿ ਸੀ. ਆਈ. ਏ. ਸਟਾਫ਼ ਫ਼ਾਜ਼ਿਲਕਾ ਦੇ ਇੰਚਾਰਜ ਸਬ-ਇੰਸਪੈਕਟਰ ਲਛਮਣ ਸਿੰਘ ਦੀ ਅਗਵਾਈ 'ਚ ਪੁਲਿਸ ਪਾਰਟੀ ਪਿੰਡ ਸੀਤੋ ਗੁੰਨੋ ਦੇ ਨਜ਼ਦੀਕ ਪਿੰਡ ਸੁਖਚੈਨ ਦੇ ਬੱਸ ਅੱਡੇ ਵਿਖੇ ਗਸ਼ਤ ਕਰ ਰਹੀ ਸੀ ਕਿ ਇਸ ਦੌਰਾਨ ਮਿਲੀ ਗੁਪਤ ਸੂਚਨਾ ਦੇ ਆਧਾਰ 'ਤੇ ਉਨ੍ਹਾਂ ਨੇ ਟਰੱਕ ਨੰਬਰ ਪੀ.ਬੀ. 03 ਏ.ਸੀ. 9132 ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਵਿਚੋਂ 21 ਬੋਰੀਆਂ ਚੂਰਾ-ਪੋਸਤ ਬਰਾਮਦ ਹੋਈਆਂ | ਐਸ. ਐਸ. ਪੀ. ਸ੍ਰੀ ਪਾਟਿਲ ਨੇ ਦੱਸਿਆ ਕਿ ਹਰੇਕ ਬੋਰੀ 'ਚ 25 ਕਿੱਲੋ ਪੋਸਤ ਭਰਿਆ ਹੋਇਆ ਸੀ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀਆਂ ਨੇ ਟਰੱਕ ਦੇ ਅੱਗੇ-ਅੱਗੇ ਇੱਕ ਸਵਿਫ਼ਟ ਡਿਜਾਇਰ ਕਾਰ ਲਗਾਈ ਹੋਈ ਸੀ | ਜਿਸ 'ਚ ਟਰੱਕ ਮਾਲਕ ਨਰਿੰਦਰ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਮੰਡੀ ਕਲਾਂ ਜ਼ਿਲ੍ਹਾ ਬਠਿੰਡਾ, ਗੁਰਜੀਤ ਸਿੰਘ ਵਾਸੀ ਪਿੰਡ ਜੋਧ ਜ਼ਿਲ੍ਹਾ ਬਠਿੰਡਾ ਤੇ ਸਤਪਾਲ ਸਿੰਘ ਮੌਜੂਦ ਸਨ, ਮੌਕੇ ਤੋਂ ਫ਼ਰਾਰ ਹੋ ਗਏ | ਉਨ੍ਹਾਂ ਦੱਸਿਆ ਕਿ ਕਾਰ ਸਵਾਰ ਵਿਅਕਤੀ ਟਰੱਕ ਚਾਲਕ ਨੂੰ ਰਸਤੇ ਬਾਰੇ ਅਗਾੳਾੂ ਜਾਣਕਾਰੀ ਦੇ ਰਹੇ ਸਨ ਪਰ ਪੁਲਿਸ ਦੀ ਮੁਸਤੈਦੀ ਕਾਰਨ ਟਰੱਕ ਚਾਲਕ ਦਬੋਚਿਆ ਗਿਆ | ਉਨ੍ਹਾਂ ਦੱਸਿਆ ਕਿ ਡੀ.ਐੱਸ.ਪੀ. ਗੁਰਬਿੰਦਰ ਸਿੰਘ ਸੰਘਾ ਦੀ ਨਿਗਰਾਨੀ ਹੇਠ ਲਈ ਤਲਾਸ਼ੀ ਦੌਰਾਨ ਪੁਲਿਸ ਨੇ ਛੋਲਿਆਂ ਦੇ ਛਿਲਕੇ ਨਾਲ ਭਰੇ ਟਰੱਕ 'ਚ ਛੁਪਾ ਕੇ ਰੱਖੀਆਂ ਪੋਸਤ ਦੀਆਂ 21 ਬੋਰੀਆਂ ਬਰਾਮਦ ਕੀਤੀਆਂ | ਟਰੱਕ ਚਾਲਕ ਦੀ ਪਹਿਚਾਣ ਅਮਰਜੋਤ ਸਿੰਘ ਪੁੱਤਰ ਮਹਿਕ ਜੀਤ ਸਿੰਘ ਵਾਸੀ ਪਿੰਡ ਬੁੱਗਾ ਜ਼ਿਲ੍ਹਾ ਬਠਿੰਡਾ ਵਜੋਂ ਹੋਈ ਹੈ | ਪੁਲਿਸ ਨੇ ਟਰੱਕ ਚਾਲਕ ਸਮੇਤ ਉਕਤ ਚਾਰਾਂ ਕਥਿਤ ਦੋਸ਼ੀਆਂ ਿਖ਼ਲਾਫ਼ ਥਾਣਾ ਬਹਾਵਵਾਲਾ ਵਿਖੇ ਮਾਮਲਾ ਦਰਜ ਕੀਤਾ ਹੈ | ਇਸ ਮੌਕੇ ਐੱਸ.ਪੀ. (ਡੀ) ਮੁਖ਼ਤਿਆਰ ਸਿੰਘ, ਡੀ.ਐਸ.ਪੀ. ਗੁਰਬਿੰਦਰ ਸਿੰਘ ਸੰਘਾ, ਡੀ. ਐਸ. ਪੀ. ਰਾਹੁਲ ਭਾਰਦਵਾਜ, ਇੰਸਪੈਕਟਰ ਬਰਜਿੰਦਰ ਸਿੰਘ ਆਦਿ ਮੌਜੂਦ ਸਨ |

ਦੜਾ ਸੱਟਾ ਲਗਾਉਣ ਵਾਲੇ 'ਤੇ ਪਰਚਾ ਦਰਜ

ਫ਼ਾਜ਼ਿਲਕਾ, 13 ਜੂਨ (ਅਮਰਜੀਤ ਸ਼ਰਮਾ) -ਫ਼ਾਜ਼ਿਲਕਾ ਥਾਣਾ ਸਿਟੀ ਪੁਲਿਸ ਨੇ ਦੜਾ ਸੱਟਾ ਲਗਾਉਣ ਦੇ ਮਾਮਲੇ 'ਚ ਇਕ ਦੋਸ਼ੀ ਵਿਰੁੱਧ ਮਾਮਲਾ ਦਰਜ ਕੀਤਾ ਹੈ | ਪੁਲਿਸ ਥਾਣਾ ਸਿਟੀ ਦੇ ਐੱਚ.ਸੀ. ਸਰਬਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਕਿਸੇ ਮੁਖ਼ਬਰ ਨੇ ਇਤਲਾਹ ਦਿੱਤੀ ...

ਪੂਰੀ ਖ਼ਬਰ »

ਪਾਬੰਦੀ ਦੇ ਬਾਵਜੂਦ ਵੀ ਕਿਸਾਨਾਂ ਨੇ ਖੇਤਾਂ 'ਚ ਛੱਡਿਆ ਪਾਣੀ ਤੇ ਝੋਨਾ ਲਗਾਉਣਾ ਕੀਤਾ ਸ਼ੁਰੂ

3ਜਸਵਿੰਦਰ ਸਿੰਘ ਸੰਧੂ 4 ਫ਼ਿਰੋਜ਼ਪੁਰ, 13 ਜੂਨ- ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਨੀਵਾਂ ਜਾਣ ਤੋਂ ਰੋਕਣ ਦੇ ਨਾਂਅ ਹੇਠ ਪੰਜਾਬ ਸਰਕਾਰ ਵਲੋਂ 20 ਜੂਨ ਤੋਂ ਪਹਿਲਾਂ ਝੋਨਾ ਲਗਾਉਣ 'ਤੇ ਲਗਾਈ ਗਈ ਪਾਬੰਦੀ ਦੇ ਬਾਵਜੂਦ ਵੀ ਜ਼ਿਲ੍ਹੇ ਭਰ ਅੰਦਰ ਕੁਝ ਕਿਸਾਨਾਂ ਵਲੋਂ ...

ਪੂਰੀ ਖ਼ਬਰ »

ਮਾਛੀਬੁਗਰਾ ਦੇ ਸੇਵਾ ਕੇਂਦਰ ਦਾ ਸਾਮਾਨ ਚੁੱਕਣ ਆਈ ਟੀਮ ਪਿੰਡ ਵਾਸੀਆਂ ਨੇ ਘੇਰੀ

ਤਲਵੰਡੀ ਭਾਈ, 13 ਜੂਨ (ਕੁਲਜਿੰਦਰ ਸਿੰਘ ਗਿੱਲ)- ਪਿਛਲੀ ਅਕਾਲੀ-ਭਾਜਪਾ ਸਰਕਾਰ ਵਲੋਂ ਲੋਕਾਂ ਨੂੰ ਇਕੋ ਛੱਤ ਹੇਠ ਸਰਕਾਰੀ ਸੇਵਾਵਾਂ ਪ੍ਰਦਾਨ ਕਰਨ ਦੇ ਮਕਸਦ ਨਾਲ ਆਰੰਭ ਕੀਤੇ ਸੇਵਾ ਕੇਂਦਰ ਬੰਦ ਕਰਨ ਦੀ ਲੜੀ ਤਹਿਤ ਪਿੰਡ ਮਾਛੀਬੁਗਰਾ ਦੇ ਸੇਵਾ ਕੇਂਦਰ ਨੂੰ ਵੀ ਤਾਲਾ ...

ਪੂਰੀ ਖ਼ਬਰ »

ਠੇਕਾ ਮੁਲਾਜ਼ਮਾਂ ਵਲੋਂ ਮਸ਼ਾਲ ਮਾਰਚ ਕੱਲ੍ਹ

ਅਬੋਹਰ, 13 ਜੂਨ (ਕੁਲਦੀਪ ਸਿੰਘ ਸੰਧੂ)-ਲੰਘੀ 22 ਮਈ ਨੂੰ ਚੰਡੀਗੜ੍ਹ ਦੇ ਪੰਜਾਬ ਭਵਨ ਵਿਖੇ ਕੈਬਨਿਟ ਸਬ ਕਮੇਟੀ ਨਾਲ ਠੇਕਾ ਆਧਾਰਿਤ ਮੁਲਾਜ਼ਮਾਂ ਜਥੇਬੰਦੀਆਂ ਦੀ ਹੋਈ ਮੀਟਿੰਗ ਦੌਰਾਨ ਕੀਤੇ ਵਾਅਦੇ ਯਾਦ ਕਰਾਉਣ ਲਈ ਠੇਕਾ ਆਧਾਰਿਤ ਮੁਲਾਜ਼ਮ 15 ਜੂਨ ਨੂੰ ਸੂਬੇ ਦੇ ਸਮੂਹ ...

ਪੂਰੀ ਖ਼ਬਰ »

ਲੱਖਾਂ ਰੁਪਏ ਦੀ ਠੱਗੀ ਮਾਰਨ ਵਾਲੇ ਵਿਅਕਤੀ 'ਤੇ ਪਰਚਾ ਦਰਜ

ਫ਼ਾਜ਼ਿਲਕਾ, 13 ਜੂਨ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਥਾਣਾ ਪੁਲਿਸ ਨੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਦੋਸ਼ਾਂ ਤਹਿਤ ਇਕ ਵਿਅਕਤੀ ਵਿਰੁੱਧ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨਾਂ 'ਚ ਰੂਪ ਲਾਲ ਬਲੀਮ ਪੁੱਤਰ ਮਦਨ ਲਾਲ ਵਾਸੀ ਗਲੀ ਨੰਬਰ 3 ਕੇਅਰ ਆਫ਼ ਡਾ: ...

ਪੂਰੀ ਖ਼ਬਰ »

ਪੁਲਿਸ ਡਰ ਤੋਂ ਬੇਖ਼ੌਫ਼ ਹੋਏ ਚੋਰ

ਫ਼ਿਰੋਜ਼ਪੁਰ, 13 ਜੂਨ (ਜਸਵਿੰਦਰ ਸਿੰਘ ਸੰਧੂ)- ਪੁਲਿਸ ਦੇ ਡਰ ਤੋਂ ਬੇਖ਼ੌਫ਼ ਹੋਏ ਚੋਰਾਂ ਨੇ ਬੀਤੀ ਰਾਤ ਪੁਲਿਸ ਚੌਾਕੀ ਮੋਹਰੇ ਵਾਲਾ ਦੇ ਨਜ਼ਦੀਕ ਹੀ ਖੇਤਾਂ 'ਚ ਬਣੇ ਇਕ ਬਾਬਾ ਬੇਲੀ ਰਾਮ ਡੇਰੇ ਨੂੰ ਨਿਸ਼ਾਨਾ ਬਣਾਉਂਦੇ ਹੋਏ ਉਸ 'ਚੋਂ ਤਿੰਨ ਲੱਖ ਰੁਪਏ ਨਕਦ, 12 ਲੱਖ ...

ਪੂਰੀ ਖ਼ਬਰ »

25 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ

ਜਲਾਲਾਬਾਦ, 13 ਜੂਨ (ਕਰਨ ਚੁਚਰਾ)-ਥਾਣਾ ਸਦਰ ਪੁਲਿਸ ਨੇ ਪਿੰਡ ਲਮੋਚੜ ਕਲਾਂ 'ਚ ਛਾਪੇਮਾਰੀ ਦੌਰਾਨ 25 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਇਕ ਵਿਅਕਤੀ ਖਿਲਾਫ ਮੁਕੱਦਮਾ ਦਰਜ ਕੀਤਾ ਹੈ ਜਦਕਿ ਦੋਸ਼ੀ ਫ਼ਰਾਰ ਹੈ | ਜਾਂਚ ਅਧਿਕਾਰੀ ਤਿਲਕ ਰਾਜ ਨੇ ਦੱਸਿਆ ਕਿ ਮੰਗਲਵਾਰ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਵਿਅਕਤੀ ਦੀ ਮੌਤ

ਜਲਾਲਾਬਾਦ, 13 ਜੂਨ (ਹਰਪ੍ਰੀਤ ਸਿੰਘ ਪਰੂਥੀ/ਜਤਿੰਦਰ ਪਾਲ ਸਿੰਘ)-ਫਿਰੋਜ਼ਪੁਰ-ਫ਼ਾਜ਼ਿਲਕਾ ਨੈਸ਼ਨਲ ਹਾਈਵੇ 'ਤੇ ਸਥਿਤ ਪਿੰਡ ਟਿੱਲੂ ਅਰਾਈਆਂ ਦੇ ਬੱਸ ਸਟੈਂਡ ਨਜ਼ਦੀਕ ਅੱਜ ਸਵੇਰੇ ਤੜਕਸਾਰ ਵਾਪਰੇ ਸੜਕ ਹਾਦਸੇ 'ਚ ਇੱਕ ਵਿਅਕਤੀ ਦੀ ਮੌਕੇ 'ਤੇ ਮੌਤ ਹੋ ਜਾਣ ਦਾ ਦੁਖਦਾਈ ...

ਪੂਰੀ ਖ਼ਬਰ »

ਮਤਰੇਈ ਮਾਂ ਦਾ ਕਤਲ ਕਰਨ ਦੇ ਮਾਮਲੇ 'ਚ ਪੰਜ ਨੂੰ ਉਮਰ ਕੈਦ

ਫ਼ਿਰੋਜ਼ਪੁਰ, 13 ਜੂਨ (ਰਾਕੇਸ਼ ਚਾਵਲਾ)- ਪੈਲੀ ਦੀ ਵੰਡ ਨੂੰ ਲੈ ਕੇ ਮਤਰੇਈ ਮਾਂ ਦਾ ਕਤਲ ਕਰਨ ਦੇ ਮਾਮਲੇ 'ਚ ਜ਼ਿਲ੍ਹਾ ਅਦਾਲਤ ਨੇ ਪੰਜ ਕਾਤਲਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ | ਜਾਣਕਾਰੀ ਅਨੁਸਾਰ ਥਾਣਾ ਮਮਦੋਟ ਦੇ ਸਬ-ਇੰਸਪੈਕਟਰ ਜਗਦੀਸ਼ ਲਾਲ ਨੂੰ ਮੁੱਦਈ ...

ਪੂਰੀ ਖ਼ਬਰ »

ਦੋ ਮੋਟਰਸਾਈਕਲਾਂ ਦੀ ਟੱਕਰ 'ਚ ਨੌਜਵਾਨ ਦੀ ਮੌਤ

ਮੁੱਦਕੀ, 13 ਜੂਨ (ਭਾਰਤ ਭੂਸ਼ਨ ਅਗਰਵਾਲ)- ਮੁੱਦਕੀ ਬਾਈਪਾਸ ਨਜ਼ਦੀਕ ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ 'ਚ ਇਕ ਨੌਜਵਾਨ ਦੀ ਮੌਤ ਹੋ ਜਾਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਬੀਤੀ ਸ਼ਾਮ ਨੂੰ ਗੁਰਪ੍ਰੀਤ ਸਿੰਘ ਪਿੰਡ ਗਿੱਲ ਤੋਂ ਆਪਣੇ ਮੋਟਰਸਾਈਕਲ 'ਤੇ ਮੁੱਦਕੀ ...

ਪੂਰੀ ਖ਼ਬਰ »

ਮਿਸ਼ਨ 'ਤੰਦਰੁਸਤ ਪੰਜਾਬ' ਤਹਿਤ ਯੁਵਕ ਸੇਵਾਵਾਂ ਵਿਭਾਗ ਵਲੋਂ ਪੇਂਡੂ ਯੂਥ ਕਲੱਬਾਂ ਦੇ ਮੈਂਬਰਾਂ ਨਾਲ ਮੀਟਿੰਗ

ਫ਼ਿਰੋਜ਼ਪੁਰ, 13 ਜੂਨ (ਤਪਿੰਦਰ ਸਿੰਘ)- ਮਿਸ਼ਨ ਤੰਦਰੁਸਤ ਪੰਜਾਬ ਤਹਿਤ ਡਾਇਰੈਕਟੋਰੇਟ ਯੁਵਕ ਸੇਵਾਵਾਂ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਡਿਪਟੀ ਕਮਿਸ਼ਨਰ ਰਾਮਵੀਰ ਦੀ ਅਗਵਾਈ 'ਚ ਗੁਰਚਰਨ ਸਿੰਘ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਲੋਂ ...

ਪੂਰੀ ਖ਼ਬਰ »

ਬੈਂਕ ਅਧਿਕਾਰੀਆਂ ਵਲੋਂ ਕਿਸਾਨਾਂ ਨਾਲ ਮੀਟਿੰਗ

ਮਖੂ, 13 ਜੂਨ (ਵਰਿੰਦਰ ਮਨਚੰਦਾ)- ਸਟੇਟ ਬੈਂਕ ਆਫ਼ ਇੰਡੀਆ ਬਰਾਂਚ ਮਖੂ ਦੇ ਅਧਿਕਾਰੀਆਂ ਵਲੋਂ ਕਿਸਾਨਾਂ ਨਾਲ ਮੀਟਿੰਗ ਕੀਤੀ ਗਈ | ਇਸ ਮੌਕੇ ਸਟੇਟ ਬੈਂਕ ਆਫ਼ ਇੰਡੀਆ ਬਰਾਂਚ ਮਖੂ ਦੇ ਮੈਨੇਜਰ ਅਭਿਨਮ ਮਲਿਕ ਤੇ ਫ਼ੀਲਡ ਅਫ਼ਸਰ ਸਤਨਾਮ ਸਿੰਘ ਵਲੋਂ ਕਿਸਾਨਾਂ ਨੂੰ ਬੈਂਕ ...

ਪੂਰੀ ਖ਼ਬਰ »

ਬਿਜਲੀ ਬੋਰਡ ਦੇ ਮੁਲਾਜ਼ਮਾਂ ਨੇ ਐਕਸੀਅਨ ਵਿਰੁੱਧ ਸੰਘਰਸ਼ ਵਿੱਢਿਆ

ਜ਼ੀਰਾ, 13 ਜੂਨ (ਮਨਜੀਤ ਸਿੰਘ ਢਿੱਲੋਂ)- ਪੀ.ਐੱਸ.ਈ.ਬੀ. ਇੰਪਲਾਈਜ਼ ਫੈਡਰੇਸ਼ਨ ਜ਼ੀਰਾ ਮੰਡਲ ਵਲੋਂ ਐਕਸੀਅਨ ਵਲੋਂ ਜਥੇਬੰਦੀ ਦੇ ਆਗੂਆਂ ਪ੍ਰਤੀ ਮਾੜੇ ਵਤੀਰੇ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕੀਤੀ ਗਈ ਅਤੇ ਐਕਸੀਅਨ ਜ਼ੀਰਾ ਵਿਰੁੱਧ ਨਾਅਰੇਬਾਜ਼ੀ ਕੀਤੀ | ਇਸ ਮੌਕੇ ...

ਪੂਰੀ ਖ਼ਬਰ »

ਲਾਡੀ ਗਹਿਰੀ ਨੇ ਚਾਰ ਰੋਜ਼ਾ ਕਿ੍ਕਟ ਟੂਰਨਾਮੈਂਟ ਦਾ ਕੀਤਾ ਉਦਘਾਟਨ

ਕੱੁਲਗੜ੍ਹੀ, 13 ਜੂਨ (ਸੁਖਜਿੰਦਰ ਸਿੰਘ ਸੰਧੂ)- ਹਲਕਾ ਦਿਹਾਤੀ ਦੀ ਵਿਧਾਇਕ ਸਤਿਕਾਰ ਕੌਰ ਗਹਿਰੀ ਦੇ ਪਤੀ ਸੀਨੀਅਰ ਕਾਂਗਰਸੀ ਆਗੂ ਜਸਮੇਲ ਸਿੰਘ ਲਾਡੀ ਗਹਿਰੀ ਨੇ ਪਿੰਡ ਸ਼ੇਰਖਾਂ ਵਿਖੇ ਕਰਵਾਏ ਜਾ ਰਹੇ ਚਾਰ ਰੋਜ਼ਾ ਕ੍ਰਿਕਟ ਟੂਰਨਾਮੈਂਟ ਦਾ ਉਦਘਾਟਨ ਕੀਤਾ | ਉਨ੍ਹਾਂ ...

ਪੂਰੀ ਖ਼ਬਰ »

ਮਿਲਾਵਟੀ ਸੌਦਾ ਵੇਚਣ ਵਾਲਿਆਂ ਦਾ ਯੂਨੀਅਨ ਸਾਥ ਨਹੀਂ ਦੇਵੇਗੀ- ਹਰੀਸ਼ ਤਾਂਗਰਾ

ਜ਼ੀਰਾ, 13 ਜੂਨ (ਮਨਜੀਤ ਸਿੰਘ ਢਿੱਲੋਂ)- ਗਾਹਕਾਂ ਤੋਂ ਪੂਰੇ ਪੈਸੇ ਵਸੂਲ ਕਰਕੇ ਖਰਾ ਸੌਦਾ ਦੇਣਾ ਦੁਕਾਨਦਾਰ ਦਾ ਇਖ਼ਲਾਕੀ ਫ਼ਰਜ਼ ਹੈ ਤੇ ਜੇਕਰ ਕੋਈ ਦੁਕਾਨਦਾਰ ਮਿਲਾਵਟੀ ਤੇ ਗੈਰ-ਮਿਆਰੀ ਸੌਦਾ ਵੇਚਦਾ ਹੈ ਤਾਂ ਯੂਨੀਅਨ ਉਸ ਦੁਕਾਨਦਾਰ ਦਾ ਸਾਥ ਨਹੀਂ ਦੇਵੇਗੀ | ਇਹ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੇ ਕਿਸਾਨਾਂ ਨੂੰ ਖੇਤੀ ਖ਼ਰਚ ਘਟਾਉਣ ਲਈ ਕੀਤਾ ਪੇ੍ਰਰਿਤ

ਮਖੂ, 13 ਜੂਨ (ਵਰਿੰਦਰ ਮਨਚੰਦਾ)- ਖੇਤੀਬਾੜੀ ਵਿਭਾਗ ਮਖੂ ਵਲੋਂ ਕਿਸਾਨ ਕਲਿਆਣ ਕਾਰਜਸ਼ਾਲਾ ਪਿੰਡ ਰੋਡੇ ਜੱਲੇਵਾਲਾ ਵਿਖੇ ਲਗਾਈ ਗਈ, ਜਿਸ ਵਿਚ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦੇ ਮੱਦੇਨਜ਼ਰ ਡਾ: ਬਲਵਿੰਦਰ ਸਿੰਘ ਖੇਤੀਬਾੜੀ ਵਿਭਾਗ ਅਫ਼ਸਰ ਮਖੂ ਨੇ ਕਿਸਾਨਾਂ ਨੂੰ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ 'ਚ ਰੁਜ਼ਗਾਰ ਮੇਲਾ ਭਲਕੇ

ਫ਼ਿਰੋਜ਼ਪੁਰ, 13 ਜੂਨ (ਤਪਿੰਦਰ ਸਿੰਘ)- ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਫ਼ਿਰੋਜ਼ਪੁਰ ਵਲੋਂ ਜ਼ਿਲ੍ਹੇ ਦੇ ਬੇਰੁਜ਼ਗਾਰ ਉਮੀਦਵਾਰਾਂ ਨੂੰ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮੁਹੱਈਆ ਕਰਵਾਉਣ ਲਈ 15 ਜੂਨ ਨੂੰ ਰੁਜ਼ਗਾਰ ਮੇਲਾ ਲਗਾਇਆ ਜਾ ...

ਪੂਰੀ ਖ਼ਬਰ »

ਸਾਲਾਨਾ ਜਾਗਰਣ ਕਰਵਾਇਆ

ਤਲਵੰਡੀ ਭਾਈ, 13 ਜੂਨ (ਕੁਲਜਿੰਦਰ ਸਿੰਘ ਗਿੱਲ)- ਤਲਵੰਡੀ ਭਾਈ ਦੇ ਕਰਮਿੱਤੀ ਰੋਡ ਵਿਖੇ ਭਾਰਤੀ ਸਰਵ ਦਲਿਤ ਸਮਾਜ ਵਲੋਂ ਮਹਾਂਮਾਈ ਦਾ ਸਾਲਾਨਾ ਜਾਗਰਣ ਕਰਵਾਇਆ ਗਿਆ | ਜਾਗਰਣ ਦੀ ਆਰੰਭਤਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਲਾਕ ਪ੍ਰਧਾਨ ਬਹਾਦਰ ਸਿੰਘ ਬੁੱਲਰ ਤੇ ...

ਪੂਰੀ ਖ਼ਬਰ »

ਬਲਾਕ ਘੱਲ ਖ਼ੁਰਦ ਦੀਆਂ ਸ਼ਾਮਲਾਟ ਜ਼ਮੀਨਾਂ ਦੀਆਂ ਬੋਲੀਆਂ ਪਛੜੀਆਂ

• ਸੁਖਜਿੰਦਰ ਸਿੰਘ ਸੰਧੂ ਕੁੱਲਗੜ੍ਹੀ, 13 ਜੂਨ- ਜ਼ਿਲ੍ਹਾ ਫ਼ਿਰੋਜ਼ਪੁਰ ਦੇ ਬਲਾਕ ਘੱਲ ਖ਼ੁਰਦ ਦੇ 111 ਦੇ ਲਗਭਗ ਪਿੰਡਾਂ ਦੀ ਪੰਚਾਇਤੀ ਸ਼ਾਮਲਾਟ ਜ਼ਮੀਨਾਂ ਦੀ ਬੋਲੀ ਸਬੰਧੀ ਜਾਰੀ ਕੀਤੇ ਇਸ਼ਤਿਹਾਰ ਮੁਤਾਬਕ ਸਾਰੀਆਂ ਜ਼ਮੀਨਾਂ ਦੀ ਬੋਲੀ 5 ਮਈ 2018 ਤੋਂ 25 ਮਈ 2018 ਤੱਕ ...

ਪੂਰੀ ਖ਼ਬਰ »

ਨਹਿਰਾਂ ਉੱਪਰ ਨਾਜਾਇਜ਼ ਕਬਜ਼ੇ ਕਰਨ ਦਾ ਸਿਲਸਿਲਾ ਜਾਰੀ, ਕਾਰਵਾਈ ਕਰਨ 'ਚ ਵਿਭਾਗ ਅਸਫ਼ਲ

ਮਮਦੋਟ, 13 ਜੂਨ (ਸੁਖਦੇਵ ਸਿੰਘ ਸੰਗਮ)- ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਆਦੇਸ਼ਾਂ ਦੇ ਬਾਵਜੂਦ ਵੀ ਸਿੰਚਾਈ ਵਿਭਾਗ ਦੇ ਅਧਿਕਾਰੀ ਖੇਤਰ ਦੀਆਂ ਨਹਿਰਾਂ 'ਤੇ ਕੀਤੇ ਗਏ ਨਾਜਾਇਜ਼ ਕਬਜ਼ਿਆਂ ਨੂੰ ਛੁਡਾਉਣ ਲਈ ਸੰਜੀਦਾ ਨਹੀਂ ਹਨ | ਵਿਭਾਗੀ ਅਧਿਕਾਰੀਆਂ ਦੀ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਆਵਾਸ ਯੋਜਨਾ ਦਾ ਨਹੀਂ ਮਿਲ ਰਿਹਾ ਮਮਦੋਟ ਵਾਸੀਆਂ ਨੂੰ ਕੋਈ ਲਾਭ

ਮਮਦੋਟ, 13 ਜੂਨ (ਜਸਬੀਰ ਸਿੰਘ ਕੰਬੋਜ)- ਕਸਬਾ ਮਮਦੋਟ ਦੇ ਗ਼ਰੀਬ ਲੋੜਵੰਦ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਬਣਾਏ ਜਾਣ ਵਾਲੇ ਮਕਾਨਾਂ ਦੀ ਸਹਾਇਤਾ ਰਾਸ਼ੀ ਲੈਣ ਲਈ ਦਰ-ਦਰ ਠੋਕਰਾਂ ਖਾ ਰਹੇ ਹਨ, ਪਰ ਡੇਢ ਸਾਲ ਬੀਤ ਜਾਣ ਤੋਂ ਬਾਅਦ ਵੀ ਉਨ੍ਹਾਂ ਨੂੰ ਇਹ ਸਹਾਇਤਾ ਰਾਸ਼ੀ ...

ਪੂਰੀ ਖ਼ਬਰ »

ਨਸ਼ੀਲਾ ਪਾਊਡਰ ਰੱਖਣ ਦੇ ਮਾਮਲੇ 'ਚ ਇਕ ਵਿਅਕਤੀ ਬਰੀ

ਫ਼ਿਰੋਜ਼ਪੁਰ, 13 ਜੂਨ (ਰਾਕੇਸ਼ ਚਾਵਲਾ)- ਜ਼ਿਲ੍ਹਾ ਅਦਾਲਤ ਨੇ ਨਸ਼ੀਲਾ ਪਾਊਡਰ ਰੱਖਣ ਦੇ ਮਾਮਲੇ 'ਚ ਨਾਮਜ਼ਦ ਇਕ ਵਿਅਕਤੀ ਨੂੰ ਭੁਗਤੀਆਂ ਗਵਾਹੀਆਂ ਦੇ ਆਧਾਰ 'ਤੇ ਬਰੀ ਕੀਤਾ ਹੈ | ਜਾਣਕਾਰੀ ਅਨੁਸਾਰ ਏ.ਐੱਸ.ਆਈ. ਤਰਲੋਚਨ ਸਿੰਘ ਨੇ ਦੌਰਾਨੇ ਗਸ਼ਤ ਬਾਹੱਦ ਰਕਬਾ ਅੱਕੂ ...

ਪੂਰੀ ਖ਼ਬਰ »

ਰਾਜਸਥਾਨ ਫੀਡਰ 'ਤੇ ਟੁੱਟਾ ਪੁਲ ਬਣਾਉਣ ਲਈ ਸਿੰਚਾਈ ਮੰਤਰੀ ਨੂੰ ਮਿਲੇ ਵਿਧਾਇਕ ਕੁਲਬੀਰ ਸਿੰਘ ਜ਼ੀਰਾ

ਜ਼ੀਰਾ, 13 ਜੂਨ (ਮਨਜੀਤ ਸਿੰਘ ਢਿੱਲੋਂ)- ਸਬ-ਡਵੀਜ਼ਨ ਜ਼ੀਰਾ ਦੇ ਪਿੰਡ ਕੀਮੇਵਾਲੀ ਨੇੜੇ ਰਾਜਸਥਾਨ ਫੀਡਰ 'ਤੇ ਦਰਜਨਾਂ ਪਿੰਡਾਂ ਨੂੰ ਜੋੜਦਾ ਪੁਲ ਖਸਤਾ ਹਾਲਤ ਹੋਣ ਕਾਰਨ ਲਗਭਗ ਵਰ੍ਹੇ ਪਹਿਲਾਂ ਟੁੱਟ ਗਿਆ ਸੀ, ਦੇ ਮੁੜ ਨਿਰਮਾਣ ਲਈ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੇ ...

ਪੂਰੀ ਖ਼ਬਰ »

ਟਰਾਂਸਫ਼ਾਰਮਰ 'ਚੋਂ ਤੇਲ ਚੋਰੀ

ਫ਼ਿਰੋਜ਼ਪੁਰ, 13 ਜੂਨ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਸਦਰ ਫ਼ਿਰੋਜ਼ਪੁਰ ਅਧੀਨ ਪੈਂਦੇ ਪਿੰਡ ਸਾਬੂਆਣਾ ਵਿਖੇ ਕਿਸਾਨ ਗੁਰਮੇਜ ਸਿੰਘ ਦੇ ਖੇਤਾਂ 'ਚ ਲੱਗੇ 100 ਕੇ.ਵੀ. ਦੇ ਟਰਾਂਸਫ਼ਾਰਮਰ ਨੂੰ ਚੋਰਾਂ ਨੇ ਨਿਸ਼ਾਨਾ ਬਣਾਇਆ ਤੇ ਉਸ 'ਚੋਂ 100 ਲੀਟਰ ਦੇ ਕਰੀਬ ਤੇਲ ਚੋਰੀ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਰੱਖਣ ਦੇ ਮਾਮਲੇ 'ਚੋਂ ਇਕ ਵਿਅਕਤੀ ਬਰੀ

ਫ਼ਿਰੋਜ਼ਪੁਰ, 13 ਜੂਨ (ਰਾਕੇਸ਼ ਚਾਵਲਾ)- ਨਾਜਾਇਜ਼ ਸ਼ਰਾਬ ਰੱਖਣ ਦੇ ਮਾਮਲੇ 'ਚ ਫ਼ਿਰੋਜ਼ਪੁਰ ਦੀ ਅਦਾਲਤ ਨੇ ਇਕ ਵਿਅਕਤੀ ਨੂੰ ਬਰੀ ਕੀਤਾ ਹੈ | ਜਾਣਕਾਰੀ ਅਨੁਸਾਰ ਹੌਲਦਾਰ ਕੁਲਦੀਪ ਸਿੰਘ ਨੇ ਦੌਰਾਨੇ ਗਸ਼ਤ ਸੋਕੜ ਨਹਿਰ ਨੇੜੇ ਮੁਲਜ਼ਮ ਨੂੰ ਕਾਬੂ ਕਰ ਕੇ 40 ਬੋਤਲਾਂ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਫ਼ਿਰੋਜ਼ਪੁਰ, 13 ਜੂਨ (ਜਸਵਿੰਦਰ ਸਿੰਘ ਸੰਧੂ)-ਪੁਲਿਸ ਥਾਣਾ ਗੁਰੂਹਰਸਹਾਏ ਦੇ ਹੌਲਦਾਰ ਰਤਨ ਸਿੰਘ ਨੇ ਦੱਸਿਆ ਕਿ ਮਿਲੀ ਗੁਪਤ ਸੂਚਨਾ ਦੇ ਆਧਾਰ 'ਤੇ ਪਿੰਡ ਮੋਹਣ ਕੇ ਉਤਾੜ ਵਿਖੇ ਕੀਤੀ ਗਈ ਛਾਪੇਮਾਰੀ ਦੌਰਾਨ 95 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਮੋਟਾ ਸੰਤਰਾ ਬਰਾਮਦ ...

ਪੂਰੀ ਖ਼ਬਰ »

ਹਿੰਸਕ ਹੋਏ ਆਵਾਰਾ ਢੱਠੇ ਨੇ ਕੀਤਾ ਹਮਲਾ, ਮੋਟਰਸਾਈਕਲ ਸਵਾਰ ਦੀ ਮੌਤ

ਤਲਵੰਡੀ ਭਾਈ, 13 ਜੂਨ (ਕੁਲਜਿੰਦਰ ਸਿੰਘ ਗਿੱਲ)- ਪਿੰਡ ਘੱਲ ਖੁਰਦ ਵਿਖੇ ਹਿੰਸਕ ਹੋਏ ਆਵਾਰਾ ਢੱਠੇ ਨੇ ਮੋਟਰਸਾਈਕਲ 'ਤੇ ਸਵਾਰ ਇਕ ਵਿਅਕਤੀ ਨੂੰ ਮੌਤ ਦੇ ਘਾਟ ਉਤਾਰ ਦਿੱਤਾ | ਜਾਣਕਾਰੀ ਅਨੁਸਾਰ ਲਖਵੀਰ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਪਿੰਡ ਘੱਲ ਖੁਰਦ ...

ਪੂਰੀ ਖ਼ਬਰ »

ਘਰ 'ਚ ਚੋਰੀ ਕਰਨ ਦੇ ਮਾਮਲੇ 'ਚ ਪਰਚਾ ਦਰਜ

ਫ਼ਾਜ਼ਿਲਕਾ, 13 ਜੂਨ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਥਾਣਾ ਸਿਟੀ ਪੁਲਿਸ ਨੇ ਘਰ 'ਚ ਚੋਰੀ ਕਰਨ ਦੇ ਮਾਮਲੇ 'ਚ ਚੋਰਾਂ ਵਿਰੁੱਧ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ੂ ਦਿੱਤੇ ਬਿਆਨਾਂ 'ਚ ਅਸ਼ੋਕ ਕੁਮਾਰ ਪੁੱਤਰ ਮੁਕੰਦ ਲਾਲ ਵਾਸੀ ਰਾਧਾ ਸੁਆਮੀ ਕਾਲੋਨੀ ਫ਼ਾਜ਼ਿਲਕਾ ਨੇ ...

ਪੂਰੀ ਖ਼ਬਰ »

ਖ਼ਰਗੋਸ਼ ਦਾ ਸ਼ਿਕਾਰ ਕਰਨ ਵਾਲੇ ਚਾਰ ਜਣਿਆਂ ਿਖ਼ਲਾਫ਼ ਮਾਮਲਾ ਦਰਜ, ਦੋ ਗਿ੍ਫ਼ਤਾਰ

ਅਬੋਹਰ, 13 ਜੂਨ (ਕੁਲਦੀਪ ਸਿੰਘ ਸੰਧੂ)-ਜੰਗਲੀ ਜੀਵ ਸੁਰੱਖਿਆ ਵਿਭਾਗ ਦੀ ਟੀਮ ਨੇ ਅੱਜ ਪਿੰਡ ਖੂਈ ਖੇੜਾ 'ਚ ਖ਼ਰਗੋਸ਼ ਦਾ ਸ਼ਿਕਾਰ ਕਰ ਰਹੇ ਦੋ ਵਿਅਕਤੀਆਂ ਨੂੰ ਕਾਬੂ ਕਰ ਲਿਆ ਜਦੋਂ ਕਿ ਦੋ ਜਣੇ ਫ਼ਰਾਰ ਹੋ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਵਣ ਰੇਂਜ ਅਫ਼ਸਰ ਮਲਕੀਤ ...

ਪੂਰੀ ਖ਼ਬਰ »

10 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ

ਫ਼ਿਰੋਜ਼ਪੁਰ, 13 ਜੂਨ (ਜਸਵਿੰਦਰ ਸਿੰਘ ਸੰਧੂ)- ਸੀ.ਆਈ.ਏ. ਸਟਾਫ਼ ਫ਼ਿਰੋਜ਼ਪੁਰ ਵਲੋਂ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ | ਸਬ ਇੰਸਪੈਕਟਰ ਓਮ ਪ੍ਰਕਾਸ਼ ਸੀ.ਆਈ.ਏ. ਸਟਾਫ਼ ਫ਼ਿਰੋਜ਼ਪੁਰ ਨੇ ਦੱਸਿਆ ਕਿ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਪਿੰਡ ਪੱਲਾ ...

ਪੂਰੀ ਖ਼ਬਰ »

ਗੋਦਾਮ 'ਚੋਂ ਬਾਸਮਤੀ ਦੇ 200 ਗੱਟੇ ਚੋਰੀ

ਫ਼ਿਰੋਜ਼ਪੁਰ, 13 ਜੂਨ (ਜਸਵਿੰਦਰ ਸਿੰਘ ਸੰਧੂ)-ਤਲਵੰਡੀ-ਮੋਗਾ ਰੋਡ 'ਤੇ ਬਣੇ ਮੈਸਜ ਐੱਚ.ਐੱਸ. ਆਵਲਾ ਈਕੋ ਆਨਰ ਦੇ ਗੁਦਾਮਾਂ 'ਚੋਂ ਬੀਤੀ ਦੇਰ ਰਾਤ ਨੂੰ ਚੋਰਾਂ ਵਲੋਂ ਬਾਸਮਤੀ 1121 ਚੋਰੀ ਕਰਨ ਦੀ ਖ਼ਬਰ ਹੈ | ਹੌਲਦਾਰ ਕੁਲਬੀਰ ਸਿੰਘ ਨੇ ਦੱਸਿਆ ਕਿ ਸ਼ਿਵ ਸ਼ਾਮ ਤਿ੍ਪਾਠੀ ...

ਪੂਰੀ ਖ਼ਬਰ »

ਸਰਕਾਰੀ ਹਸਪਤਾਲ 'ਚੋਂ ਮੋਟਰਸਾਈਕਲ ਚੋਰੀ

ਜ਼ੀਰਾ, 13 ਜੂਨ (ਮਨਜੀਤ ਸਿੰਘ ਢਿੱਲੋਂ)-ਸਿਵਲ ਹਸਪਤਾਲ ਜ਼ੀਰਾ ਦੇ ਕੰਪਲੈਕਸ 'ਚੋਂ ਮੋਟਰਸਾਈਕਲ ਚੋਰੀ ਹੋਣ ਦਾ ਸਮਾਚਾਰ ਹੈ | ਇਸ ਸਬੰਧੀ ਪੁਲਿਸ ਨੂੰ ਸੂਚਨਾ ਦਿੰਦਿਆਂ ਅੰਗਰੇਜ਼ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ਬਸਤੀ ਹਾਜੀ ਵਾਲੀ ਨੇ ਦੱਸਿਆ ਕਿ ਉਹ ਸਰਕਾਰੀ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਫ਼ਿਰੋਜ਼ਪੁਰ, 13 ਜੂਨ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਸਿਟੀ ਜ਼ੀਰਾ ਵਲੋਂ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤੇ ਜਾਣ ਦੀ ਖ਼ਬਰ ਹੈ | ਸਹਾਇਕ ਥਾਣੇਦਾਰ ਦਵਿੰਦਰ ਕੁਮਾਰ ਨੇ ਦੱਸਿਆ ਕਿ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਰਕਬਾ ਗਊਸ਼ਾਲਾ ਰੋਡ ...

ਪੂਰੀ ਖ਼ਬਰ »

ਲੜਕੀ ਨਾਲ ਛੇੜਛਾੜ ਕਰਨ ਵਾਲੇ ਿਖ਼ਲਾਫ਼ ਮਾਮਲਾ ਦਰਜ

ਅਬੋਹਰ, 13 ਜੂਨ (ਕੁਲਦੀਪ ਸਿੰਘ ਸੰਧੂ)-ਲੜਕੀ ਨਾਲ ਛੇੜਛਾੜ ਕਰਨ ਵਾਲੇ ਇਕ ਨੌਜਵਾਨ ਿਖ਼ਲਾਫ਼ ਥਾਣਾ ਸਿਟੀ-2 ਦੀ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਮੁਤਾਬਕ ਪੀੜਤਾ ਨੇ ਪੁਲਿਸ ਨੂੰ ਦੱਸਿਆ ਕਿ ਸਾਜਨ ਪੁੱਤਰ ਅਸ਼ੋਕ ਕੁਮਾਰ ਦੀ ਭੈਣ ਸਾਡੇ ਗੁਆਂਢ 'ਚ ਵਿਆਹੀ ਹੋਣ ...

ਪੂਰੀ ਖ਼ਬਰ »

ਜੇ.ਈ.ਈ. ਤੇ ਨੀਟ ਦੀ ਪ੍ਰੀਖਿਆ 'ਚ ਡੀ.ਏ.ਵੀ. ਸਕੂਲ ਦੇ ਵਿਦਿਆਰਥੀਆਂ ਨੇ ਲਏ ਚੰਗੇ ਰੈਂਕ

ਅਬੋਹਰ, 13 ਜੂਨ (ਕੁਲਦੀਪ ਸਿੰਘ ਸੰਧੂ)-ਜੁਆਇੰਟ ਇੰਟਰੈਸ ਟੈੱਸਟ (ਜੇ.ਈ.ਈ.) ਐਡਵਾਂਸ ਤੇ ਨੈਸ਼ਨਲ ਐਲੀਜੀਬਿਲਟੀ-ਕਮ- ਇੰਟਰੈਸ ਟੈੱਸਟ (ਨੀਟ) ਦੀ ਪ੍ਰੀਖਿਆ 'ਚ ਸਥਾਨਕ ਐਲ.ਆਰ.ਐੱਸ. ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਚੰਗੀਆਂ ਪੁਜ਼ੀਸ਼ਨਾਂ ਹਾਸਲ ...

ਪੂਰੀ ਖ਼ਬਰ »

ਪੀੜਤ ਨੇ ਪੁਲਿਸ ਦੀ ਦੋਸ਼ੀਆਂ ਨਾਲ ਮਿਲੀਭੁਗਤ ਹੋਣ ਕਰਕੇ ਕਾਰਵਾਈ ਨਾ ਕਰਨ ਦਾ ਲਗਾਇਆ ਦੋਸ਼

ਮੰਡੀ ਘੁਬਾਇਆ, 13 ਜੂਨ (ਅਮਨ ਬਵੇਜਾ)-ਸਦਰ ਥਾਣਾ ਜਲਾਲਾਬਾਦ ਦੀ ਪੁਲਿਸ ਪਾਰਟੀ ਵੱਲੋਂ ਦੋ ਧਿਰਾਂ ਦੀ ਆਪਸੀ ਲੜਾਈ 'ਚ ਇਕ ਧਿਰ ਦੇ ਜ਼ਖ਼ਮੀ ਹੋਣ 'ਤੇ ਦੂਜੀ ਧਿਰ ਿਖ਼ਲਾਫ਼ ਵੱਖ ਵੱਖ ਧਰਾਵਾਂ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਪਰ ਮੁੱਦਈ ਨੇ ਪੁਲਿਸ 'ਤੇ ਦੋਸ਼ ਲਗਾਇਆ ਹੈ ਕਿ ...

ਪੂਰੀ ਖ਼ਬਰ »

ਖਾਨਾਪੂਰਤੀ ਹੈ ਅਗੇਤਾ ਝੋਨਾ ਲਗਾਉਣ ਵਾਲੇ ਕਿਸਾਨਾਂ ਵਿਰੁੱਧ ਕਾਰਵਾਈ...!

ਕੁੱਲਗੜ੍ਹੀ, 13 ਜੂਨ (ਸੁਖਜਿੰਦਰ ਸਿੰਘ ਸੰਧੂ)- ਪੰਜਾਬ ਸਰਕਾਰ ਵਲੋਂ 20 ਜੂਨ ਤੋਂ ਪਹਿਲਾਂ ਅਗੇਤਾ ਝੋਨਾ ਲਗਾਉਣ ਵਾਲੇ ਕਿਸਾਨਾਂ ਿਖ਼ਲਾਫ਼ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ, ਪਰ ਇਹ ਨਿਰਦੇਸ਼ ਸਿਰਫ਼ ਕਾਗ਼ਜ਼ੀ ਬਣ ਕੇ ਰਹਿ ਗਏ ਹਨ | ਬੀਤੇ ਕੱਲ੍ਹ ਖੇਤੀਬਾੜੀ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ 20 ਜੂਨ ਤੱਕ ਝੋਨਾ ਨਾ ਲਗਾਉਣ ਦੀ ਅਪੀਲ

ਜ਼ੀਰਾ, 13 ਜੂਨ (ਮਨਜੀਤ ਸਿੰਘ ਢਿੱਲੋਂ)- ਬਲਾਕ ਖੇਤੀਬਾੜੀ ਵਿਭਾਗ ਨੇ ਕਿਸਾਨਾਂ ਨੂੰ 20 ਜੂਨ ਤੋਂ ਪਹਿਲਾ ਝੋਨਾ ਨਾ ਲਗਾਉਣ ਦੀ ਅਪੀਲ ਕੀਤੀ ਹੈ | ਇਸ ਸਬੰਧੀ ਗੱਲਬਾਤ ਕਰਦਿਆਂ ਬਲਾਕ ਖੇਤੀਬਾੜੀ ਅਫ਼ਸਰ ਨਰਿੰਦਰਪਾਲ ਸਿੰਘ ਵਾਲੀਆ, ਸਤਨਾਮ ਸਿੰਘ, ਜਸਪ੍ਰੀਤ ਸਿੰਘ ਨੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX