ਤਾਜਾ ਖ਼ਬਰਾਂ


ਯੂਨਿਟ ਪਰਤੇ ਫ਼ੌਜੀ ਵੀਰ ਦੇ ਲਾਪਤਾ ਹੋਣ ਨਾਲ ਇਲਾਕੇ ਵਿਚ ਹਾਹਾਕਾਰ
. . .  9 minutes ago
ਦਸੂਹਾ ,19 ਜੁਲਾਈ (ਕੌਸ਼ਲ)- ਦਸੂਹਾ ਦੇ ਪਿੰਡ ਗੰਗਾ ਚੱਕ ਵਿਖੇ ਇੱਕ ਫ਼ੌਜੀ ਨੌਜਵਾਨ ਜਿਸ ਦਾ ਲਾਪਤਾ ਹੋਣ ਦਾ ਸਮਾਚਾਰ ਮਿਲਿਆ ਹੈ। ਜਾਣਕਾਰੀ ਮੁਤਾਬਿਕ ਫ਼ੌਜੀ ਗੁਰਪ੍ਰੀਤ ਸਿੰਘ ਜੋ ਕਿ ਆਗਰਾ ਵਿਚ ...
ਬਾਬਾ ਰਾਜਨ ਸਿੰਘ ਉਪਰ ਗੋਲੀਆਂ ਚਲਾਉਣ ਵਾਲਿਆਂ ਖ਼ਿਲਾਫ਼ ਪਰਚਾ ਦਰਜ
. . .  about 1 hour ago
ਲੋਪੋਕੇ, 19 ਜੁਲਾਈ (ਗੁਰਵਿੰਦਰ ਸਿੰਘ ਕਲਸੀ) - ਜਿਲ੍ਹਾ ਅੰਮ੍ਰਿਤਸਰ ਅਧੀਨ ਆਉਂਦੇ ਪੁਲਸ ਥਾਣਾ ਲੋਪੋਕੇ ਵਿਖੇ ਖ਼ਾਲਸਾ ਸੰਘਰਸ਼ ਜਥੇਬੰਦੀ ਦੇ ਮੁਖੀ ਬਾਬਾ ਰਾਜਨ ਸਿੰਘ ਉਪਰ ਰੰਜਸ਼ ਤਹਿਤ ਗੋਲੀਆਂ ਚਲਾਉਣ ਵਾਲੇ ਹਰਜਿੰਦਰ ਸਿੰਘ ਤੇ ਗੁਰਸੇਵਕ ਸਿੰਘ ਖ਼ਿਲਾਫ਼...
ਮੋਹਨ ਲਾਲ ਸੂਦ ਨੇ ਸੰਭਾਲਿਆ ਅਹੁਦਾ
. . .  about 1 hour ago
ਬੰਗਾ, 19 ਜੁਲਾਈ (ਜਸਵੀਰ ਸਿੰਘ ਨੂਰਪੁਰ) - ਮੋਹਨ ਲਾਲ ਸੂਦ ਨੇ ਐੱਸ.ਸੀ. ਬੀ.ਸੀ. ਕਾਰਪੋਰੇਸ਼ਨ ਪੰਜਾਬ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ...
ਕੁੱਝ ਵਿਧਾਇਕਾ ਦਾ ਸੁਰੱਖਿਆ ਕਾਰਨਾਂ ਕਰਕੇ ਸਦਨ 'ਚ ਨਾ ਆਉਣ ਦਾ ਬਹਾਨਾ ਝੂਠਾ- ਸਪੀਕਰ
. . .  about 1 hour ago
ਬੈਂਗਲੁਰੂ, 19 ਜੁਲਾਈ- ਕਰਨਾਟਕ ਦੇ ਸਪੀਕਰ ਕਿਹਾ ਕਿ ਉਹ ਸੁਪਰੀਮ ਕੋਰਟ, ਸਦਨ ਅਤੇ ਸਭ ਨੂੰ ਇਹ ਦੱਸਣਾ ਚਾਹੁੰਦੇ ਹਨ ਕਿ ਕਿਸੀ ਵਿਧਾਇਕ ਨੇ ਉਨ੍ਹਾਂ ਨੂੰ ਸੁਰੱਖਿਆ ਪ੍ਰਦਾਨ ਕਰਵਾਉਣ ਦੇ ਲਈ ਚਿੱਠੀ ਨਹੀਂ ਲਿਖੀ ਅਤੇ ਨਾ ਉਨ੍ਹਾਂ ਨੂੰ ਇਸ ਬਾਰੇ ਜਾਣਕਾਰੀ ਹੈ। ਉਨ੍ਹਾਂ ...
ਅਧਿਆਪਕ ਦਾ ਬੈਗ ਖੋਹ ਕੇ ਫ਼ਰਾਰ ਹੋਏ ਲੁਟੇਰੇ
. . .  about 1 hour ago
ਬਾਘਾਪੁਰਾਣਾ, 19 ਜੁਲਾਈ (ਬਲਰਾਜ ਸਿੰਗਲਾ)- ਅੱਜ ਬਾਅਦ ਦੁਪਹਿਰ ਕਰੀਬ 2:10 ਵਜੇ ਜੈਨ ਸੀਨੀਅਰ ਸੈਕੰਡਰੀ ਸਕੂਲ ਬਾਘਾਪੁਰਾਣਾ ਦੀ ਅਧਿਆਪਕ ਪ੍ਰੇਮ ਲਤਾ ਆਪਣੇ ਸਥਾਨਕ ਪੁਰਾਣੇ ਡਾਕਖ਼ਾਨੇ ਵਾਰੇ ਘਰ ਪਰਤ ਰਹੀ ਸੀ ਤਾਂ ਦੋ ਮੋਟਰਸਾਈਕਲ ਸਵਾਰ ਲੁਟੇਰੇ ...
ਜਬਰ ਜਨਾਹ ਮਾਮਲੇ 'ਚ ਅਦਿੱਤਿਆ ਪੰਚੋਲੀ ਨੂੰ ਮਿਲੀ ਅੰਤਰਿਮ ਰਾਹਤ
. . .  about 2 hours ago
ਨਵੀਂ ਦਿੱਲੀ, 19 ਜੁਲਾਈ- ਬਾਲੀਵੁੱਡ ਅਦਾਕਾਰ ਅਦਿੱਤਿਆ ਪੰਚੋਲੀ 'ਤੇ ਇਕ ਅਦਾਕਾਰਾਂ ਨੇ ਜਬਰ ਜਨਾਹ ਦੇ ਦੋਸ਼ ਲਗਾਉਂਦੇ ਹੋਏ ਐਫ.ਆਈ.ਆਰ ਦਰਜ ਕਰਵਾਈ ਸੀ। ਇਸ ਮਾਮਲੇ 'ਚ ਮੁੰਬਈ ਦੀ ਇਕ ਅਦਾਲਤ ਨੇ ਇਸ ਮਾਮਲੇ 'ਚ ਅਦਿੱਤਿਆ ਪੰਚੋਲੀ...
ਫ਼ਤਹਿਗੜ੍ਹ ਸਾਹਿਬ ਦੇ ਖੇੜਾ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਵਿਖੇ ਕਲਮਛੋੜ ਹੜਤਾਲ ਸ਼ੁਰੂ
. . .  about 2 hours ago
ਫ਼ਤਹਿਗੜ੍ਹ ਸਾਹਿਬ, 19 ਜੁਲਾਈ (ਅਰੁਣ ਆਹੂਜਾ)- ਜ਼ਿਲ੍ਹੇ ਦੇ ਪਿੰਡ ਚੋਲਟੀ ਖੇੜੀ ਵਿਖੇ ਸ਼ਾਮਲਾਤ ਦੀ ਜ਼ਮੀਨ ਦੀ ਬੋਲੀ ਕਰਵਾਉਣ ਗਏ ਦਫ਼ਤਰੀ ਕਰਮਚਾਰੀਆਂ ਨੂੰ ਬੰਦੀ ਬਣਾਉਣ ਦਾ ਮਾਮਲਾ ਭਖਦਾ ਜਾ ਰਿਹਾ ਹੈ। ਇਸ ਨੂੰ ਲੈ ਕੇ ਅੱਜ ਸੁਪਰਡੈਂਟ, ਪੰਚਾਇਤ ਅਫ਼ਸਰ...
ਕੁਮਾਰਸਵਾਮੀ ਨੇ ਖੜਕਾਇਆ ਸੁਪਰੀਮ ਕੋਰਟ ਦਾ ਦਰਵਾਜ਼ਾ
. . .  about 2 hours ago
ਬੈਂਗਲੁਰੂ, 19 ਜੁਲਾਈ- ਕਾਂਗਰਸ ਦੇ ਬਾਅਦ ਕਰਨਾਟਕ ਦੇ ਮੁੱਖ ਮੰਤਰੀ ਐੱਚ.ਡੀ. ਕੁਮਾਰਸਵਾਮੀ ਨੇ ਵੀ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਕੁਮਾਰਸਵਾਮੀ ਨੇ ਰਾਜਪਾਲ ਦੀ ਉਸ ਚਿੱਠੀ ਨੂੰ ਚੁਨੌਤੀ ਦਿੱਤੀ ਹੈ ਜਿਸ 'ਚ ਉਨ੍ਹਾਂ ਨੂੰ 19 ਜੁਲਾਈ ਦੁਪਹਿਰ 1:30 ਵਜੇ ...
ਅਸਮਾਨੀ ਬਿਜਲੀ ਡਿੱਗਣ ਕਾਰਨ 9 ਲੋਕਾਂ ਦੀ ਹੋਈ ਮੌਤ
. . .  about 2 hours ago
ਪਟਨਾ, 19 ਜੁਲਾਈ- ਬਿਹਾਰ ਦੇ ਨਵਾਦਾ 'ਚ ਅਸਮਾਨੀ ਬਿਜਲੀ ਡਿੱਗਣ ਕਾਰਨ 9 ਲੋਕਾਂ ਦੀ ਮੌਤ ਹੋ ਗਈ। ਇਸ ਹਾਦਸੇ 'ਚ 13 ਲੋਕ ਜ਼ਖਮੀ ਵੀ ਹੋਏ ਹਨ। ਮ੍ਰਿਤਕਾਂ 'ਚ ਕਈ ਬੱਚੇ ਵੀ ਸ਼ਾਮਲ ਹਨ। ਜਦ ਬਿਜਲੀ ਡਿੱਗੀ ਜਦ ਬੱਚੇ ਮੈਦਾਨ 'ਚ ਖੇਡ ਰਹੇ...
ਆਈ. ਸੀ. ਸੀ. ਦੇ 'ਹਾਲ ਆਫ਼ ਫੇਮ' 'ਚ ਸ਼ਾਮਲ ਹੋਏ ਸਚਿਨ ਤੇਂਦੁਲਕਰ
. . .  about 3 hours ago
ਲੰਡਨ, 19 ਜੁਲਾਈ- ਦਿੱਗਜ ਭਾਰਤੀ ਕ੍ਰਿਕਟਰ ਅਤੇ ਰਿਕਾਰਡਾਂ ਦੇ ਬਾਦਸ਼ਾਹ ਸਚਿਨ ਤੇਂਦੁਲਕਰ ਨੂੰ ਇੰਟਰਨੈਸ਼ਨਲ ਕ੍ਰਿਕਟ ਕਾਊਂਸਲ (ਆਈ. ਸੀ. ਸੀ.) ਦੇ 'ਹਾਲ ਆਫ਼ ਫੇਮ' 'ਚ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਤੋਂ ਇਲਾਵਾ ਦੱਖਣੀ ਅਫ਼ਰੀਕਾ ਦੇ ਸਾਬਕਾ ਤੇਜ਼ ਗੇਂਦਬਾਜ਼...
ਹਵਾਈ ਖੇਤਰ ਬੰਦ ਕਰਨ ਨਾਲ ਪਾਕਿਸਤਾਨ ਨੂੰ ਕਰੋੜਾਂ ਦਾ ਹੋਇਆ ਨੁਕਸਾਨ
. . .  about 3 hours ago
ਕਰਾਚੀ, 19 ਜੁਲਾਈ- ਭਾਰਤ ਵੱਲੋਂ ਕੀਤੀ ਗਈ ਬਾਲਾਕੋਟ ਏਅਰ ਸਟ੍ਰਾਈਕ ਦੇ ਬਾਅਦ ਹਵਾਈ ਖੇਤਰ ਬੰਦ ਕਰਨ ਨਾਲ ਪਾਕਿਸਤਾਨ ਨਾਗਰਿਕ ਹਵਾਬਾਜ਼ੀ ਅਥਾਰਿਟੀ (ਸੀ.ਐਸ.ਐਸ) ਨੂੰ 850 ਕਰੋੜ ਦਾ ਨੁਕਸਾਨ ਹੋਇਆ ਹੈ। ਪਾਕਿਸਤਾਨ ਦੇ ਹਵਾਬਾਜ਼ੀ ਮੰਤਰੀ ਗ਼ੁਲਾਮ ...
ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 19 ਜੁਲਾਈ (ਰਣਜੀਤ ਸਿੰਘ ਢਿੱਲੋਂ)- ਸੂਬੇ 'ਚ ਚਿੱਟੇ ਦਾ ਨਸ਼ਾ ਰੋਜ਼ਾਨਾ ਹੀ ਨੌਜਵਾਨਾਂ ਨੂੰ ਮੌਤ ਦਾ ਸ਼ਿਕਾਰ ਬਣਾ ਰਿਹਾ ਹੈ। ਇਸੇ ਦੇ ਓਵਰਡੋਜ਼ ਕਾਰਨ ਅੱਜ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ 'ਚ ਇੱਕ ਹੋਰ ਨੌਜਵਾਨ ਦੀ ਮੌਤ ਹੋ ਗਈ, ਜਿਸ ਦੀ ਪਹਿਚਾਣ...
ਵੈਸਟ ਇੰਡੀਜ਼ ਦੇ ਆਗਾਮੀ ਦੌਰੇ ਲਈ 21 ਜੁਲਾਈ ਨੂੰ ਹੋਵੇਗੀ ਚੋਣ ਕਮੇਟੀ ਦੀ ਬੈਠਕ
. . .  about 3 hours ago
ਮੁੰਬਈ, 19 ਜੁਲਾਈ- ਵੈਸਟ ਇੰਡੀਜ਼ ਦੇ ਆਗਾਮੀ ਦੌਰੇ ਲਈ ਚੋਣ ਕਮੇਟੀ ਦੀ ਬੈਠਕ 21 ਜੁਲਾਈ ਨੂੰ ....
ਅਵਾਰਾ ਕੁੱਤਿਆਂ ਨੇ ਪ੍ਰਵਾਸੀ ਮਜ਼ਦੂਰ ਨੂੰ ਨੋਚ-ਨੋਚ ਕੇ ਖਾਧਾ
. . .  about 4 hours ago
ਭੋਗਪੁਰ, 19 ਜੁਲਾਈ (ਕੁਲਦੀਪ ਸਿੰਘ ਪਾਬਲਾ)- ਬੀਤੀ ਰਾਤ ਭੋਗਪੁਰ ਸ਼ਹਿਰ ਦੇ ਵਾਰਡ ਨੰਬਰ 4 ਦੇ ਰੂਪ ਨਗਰ ਮੁਹੱਲਾ ਦੇ ਵਸਨੀਕ ਇੱਕ ਪ੍ਰਵਾਸੀ ਮਜ਼ਦੂਰ ਨੂੰ ਅਵਾਰਾ ਕੁੱਤਿਆਂ ਨੇ ਨੋਚ-ਨੋਚ ਕੇ ਮਾਰ ਦਿੱਤਾ। ਮ੍ਰਿਤਕ ਦੀ ਪਹਿਚਾਣ ਵਰਿੰਦਰ ਸਿੰਘ ਪੁੱਤਰ ਬਾਬੂ ਦੇ ਰੂਪ 'ਚ...
ਸਫ਼ਾਈ ਸੇਵਕਾਂ ਨੇ ਕੈਪਟਨ ਖ਼ਿਲਾਫ਼ ਮੀਂਹ ਦੇ ਖੜ੍ਹੇ ਪਾਣੀ 'ਚ ਕੀਤਾ ਰੋਸ ਪ੍ਰਦਰਸ਼ਨ
. . .  about 4 hours ago
ਤਪਾ ਮੰਡੀ, 19 ਜੁਲਾਈ (ਵਿਜੇ ਸ਼ਰਮਾ)- ਮਿਊਂਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਦੇ ਸੱਦੇ ਤੋਂ ਬਾਅਦ ਸਫ਼ਾਈ ਸੇਵਕ ਯੂਨੀਅਨ(ਰਜਿ 53) ਦੇ ਸਮੂਹ ਨਗਰ ਕੌਂਸਲ ਤਪਾ ਦੇ ਸਫ਼ਾਈ ਸੇਵਕਾਂ ਵੱਲੋਂ ਗੋਡੇ-ਗੋਡੇ ਪਾਣੀ 'ਚ ਖੜ੍ਹੇ ਹੋ ਕੇ ਕੈਪਟਨ ਸਰਕਾਰ ਖ਼ਿਲਾਫ਼ ਰੋਸ ...
ਸਾਬਕਾ ਜ਼ਿਲ੍ਹਾ ਪੁਲਿਸ ਮੁਖੀ ਚਰਨਜੀਤ ਸ਼ਰਮਾ, ਮਨਤਾਰ ਬਰਾੜ ਅਤੇ ਉਮਰਾਨੰਗਲ ਫ਼ਰੀਦਕੋਟ ਅਦਾਲਤ 'ਚ ਪੇਸ਼
. . .  1 minute ago
ਅੱਜ ਸ਼ਾਮ 6 ਵਜੇ ਤੱਕ ਬਹੁਮਤ ਸਾਬਤ ਕਰਨ ਕੁਮਾਰਸਵਾਮੀ- ਰਾਜਪਾਲ
. . .  about 5 hours ago
ਬਾਦਸ਼ਾਹਪੁਰ ਨੇੜੇ ਘੱਗਰ ਦਰਿਆ 'ਚ ਪਾੜ ਪੈਣ ਕਾਰਨ ਸੈਂਕੜੇ ਏਕੜ ਫ਼ਸਲ ਪਾਣੀ 'ਚ ਡੁੱਬੀ
. . .  about 5 hours ago
ਨਜਾਇਜ਼ ਸ਼ਰਾਬ ਸਮੇਤ 2 ਵਿਅਕਤੀ ਗ੍ਰਿਫ਼ਤਾਰ
. . .  about 5 hours ago
ਜਲੰਧਰ 'ਚ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲਾਂ ਸਣੇ ਦੋ ਨੂੰ ਕੀਤਾ ਕਾਬੂ
. . .  about 5 hours ago
ਤੇਜ਼ ਰਫ਼ਤਾਰ ਟਿੱਪਰ ਵਲੋਂ ਕੁਚਲਣ ਕਾਰਨ ਔਰਤ ਦੀ ਮੌਤ
. . .  about 5 hours ago
ਸੋਮਵਾਰ ਤੱਕ ਜਾਰੀ ਰਹੇਗੀ ਚਰਚਾ : ਸਿੱਧਰਾਮਈਆ
. . .  about 5 hours ago
ਵਿਧਾਨ ਸਭਾ ਦੀ ਕਾਰਵਾਈ 3 ਵਜੇ ਤੱਕ ਮੁਲਤਵੀ
. . .  about 6 hours ago
ਕਰਨਾਟਕ ਸਿਆਸੀ ਸੰਕਟ : ਵਿਸ਼ਵਾਸ ਮਤ 'ਤੇ ਰਾਜਪਾਲ ਦੀ ਡੈੱਡਲਾਈਨ ਖ਼ਤਮ
. . .  about 6 hours ago
ਨਸ਼ੇ ਦੀ ਓਵਰ ਡੋਜ਼ ਲੈਣ ਕਾਰਨ ਨੌਜਵਾਨ ਦੀ ਹੋਈ ਮੌਤ
. . .  about 6 hours ago
ਚੋਲਾ ਬਦਲਦਿਆਂ ਨਿਸ਼ਾਨ ਸਾਹਿਬ ਦੇ ਉੱਪਰੋਂ ਡਿੱਗਣ ਕਾਰਨ ਨਿਹੰਗ ਸਿੰਘ ਦੀ ਦਰਦਨਾਕ ਮੌਤ
. . .  about 6 hours ago
ਬਾਬਰੀ ਮਸਜਿਦ ਮਾਮਲਾ: ਸੁਪਰੀਮ ਕੋਰਟ ਨੇ 9 ਮਹੀਨਿਆਂ ਦੇ ਅੰਦਰ ਫ਼ੈਸਲਾ ਸੁਣਾਉਣ ਦਾ ਦਿੱਤਾ ਹੁਕਮ
. . .  about 7 hours ago
''ਅਲਵਿਦਾ ਮਾਂ...ਹੋਰ ਕੁਝ ਨਹੀਂ ਕਹਿਣ ਨੂੰ ਬਸ'' ਲਿਖ ਕੇ ਭਾਵੁਕ ਹੁੰਦਿਆਂ ਸ਼ੈਰੀ ਮਾਨ ਨੇ ਦਿੱਤੀ ਮਾਂ ਦੇ ਦੇਹਾਂਤ ਦੀ ਜਾਣਕਾਰੀ
. . .  1 minute ago
ਪਟੜੀ ਤੋਂ ਲੱਥਾ ਰੇਲ ਗੱਡੀ ਦਾ ਇੰਜਣ, ਪਠਾਨਕੋਟ-ਡਲਹੌਜ਼ੀ ਕੌਮੀ ਹਾਈਵੇਅ 'ਤੇ ਲੱਗਾ ਵੱਡਾ ਜਾਮ
. . .  about 6 hours ago
ਰਾਮਪੁਰਾ 'ਚ ਜ਼ਮੀਨ 'ਤੇ ਕਬਜ਼ਾ ਕਰਨ ਦੇ ਮਾਮਲੇ 'ਚ ਆਜ਼ਮ ਖ਼ਾਨ ਦੇ ਖ਼ਿਲਾਫ਼ 23 ਕੇਸ ਦਰਜ -ਐਸ.ਪੀ.
. . .  about 7 hours ago
ਹਲਕਾ ਸ਼ੁਤਰਾਣਾ ਵਿਖੇ ਘੱਗਰ ਦਰਿਆ 'ਚ ਕਈ ਥਾਈਂ ਪਿਆ ਪਾੜ, ਪੈਦਾ ਹੋਈ ਹੜ੍ਹ ਵਰਗੀ ਸਥਿਤੀ
. . .  about 7 hours ago
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਗੋਲਡਨ ਜੁਬਲੀ ਕਨਵੋਕੇਸ਼ਨ ਹੋਈ ਸ਼ੁਰੂ
. . .  about 8 hours ago
ਸੜਕ ਹਾਦਸੇ 'ਚ ਦੋ ਨੌਜਵਾਨਾਂ ਦੀ ਮੌਤ
. . .  about 8 hours ago
ਲੋਕ ਸਭਾ 'ਚ ਪੇਸ਼ ਹੋਵੇਗਾ ਆਰ. ਟੀ. ਆਈ. ਸੋਧ ਬਿੱਲ
. . .  about 8 hours ago
ਯੂਨੀਵਰਸਿਟੀ ਦੇ ਬਾਹਰ ਹੋਏ ਧਮਾਕੇ 'ਚ 4 ਲੋਕਾਂ ਦੀ ਮੌਤ, 16 ਜ਼ਖਮੀ
. . .  about 8 hours ago
ਬਠਿੰਡਾ ਪੁਲਿਸ ਨੇ ਗੈਂਗਸਟਰ ਲਾਲੀ ਸਿਧਾਣਾ ਨੂੰ ਕੀਤਾ ਗ੍ਰਿਫ਼ਤਾਰ
. . .  about 8 hours ago
ਧਰਨੇ 'ਤੇ ਬੈਠੀ ਪ੍ਰਿਅੰਕਾ ਗਾਂਧੀ ਨੂੰ ਪੁਲਿਸ ਨੇ ਹਿਰਾਸਤ 'ਚ ਲਿਆ
. . .  about 8 hours ago
ਸ੍ਰੀ ਚਮਕੌਰ ਸਾਹਿਬ ਵਿਖੇ ਪੰਜ ਸਿੰਘਾਂ ਨੇ ਟੱਕ ਲਗਾ ਕੇ ਸਕਿੱਲ ਇੰਸਟੀਚਿਊਟ ਦਾ ਨਿਰਮਾਣ ਕਰਾਇਆ ਸ਼ੁਰੂ
. . .  about 8 hours ago
ਗਰਮ ਤੇਲ ਵਾਲੀ ਕਹਾੜੀ 'ਚ ਡਿੱਗ ਕੇ ਬੁਰੀ ਤਰ੍ਹਾਂ ਸੜਿਆ ਤਿੰਨ ਸਾਲਾ ਮਾਸੂਮ
. . .  about 8 hours ago
ਅੱਜ ਪੈ ਰਹੇ ਤੇਜ਼ ਮੀਂਹ ਨੇ ਕਿਸਾਨਾਂ ਦੇ ਸਾਹ ਸੂਤੇ
. . .  about 9 hours ago
ਅੰਮ੍ਰਿਤ ਵੇਲੇ ਨਸ਼ੇੜੀ ਪੁੱਤਰ ਨੇ ਕਹੀ ਮਾਰ ਕੇ ਕੀਤਾ ਮਾਂ ਦਾ ਕਤਲ
. . .  about 9 hours ago
ਮੇਰੇ 'ਤੇ ਸਵਾਲ ਚੁੱਕਣ ਵਾਲੇ ਪਹਿਲਾਂ ਆਪਣੇ ਅੰਦਰ ਝਾਤ ਮਾਰਨ- ਕਰਨਾਟਕ ਵਿਧਾਨ ਸਭਾ ਸਪੀਕਰ
. . .  about 9 hours ago
ਕਰਨਾਟਕ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ
. . .  about 9 hours ago
ਕੁਲਭੂਸ਼ਨ ਜਾਧਵ ਨੂੰ ਕੂਟਨੀਤਕ ਪਹੁੰਚ ਮੁਹੱਈਆ ਕਰਾਏਗਾ ਪਾਕਿਸਤਾਨ
. . .  about 9 hours ago
ਪੁਲਿਸ ਨੇ 600 ਕਰੋੜ ਰੁਪਏ ਦੀ ਹੈਰੋਇਨ ਸਣੇ ਪੰਜ ਨੂੰ ਕੀਤਾ ਗ੍ਰਿਫ਼ਤਾਰ
. . .  about 10 hours ago
ਮੈਕਸੀਕੋ 'ਚ ਬੱਸ ਪਲਟਣ ਕਾਰਨ 15 ਲੋਕਾਂ ਦੀ ਮੌਤ, ਕਈ ਜ਼ਖ਼ਮੀ
. . .  about 10 hours ago
ਦਰਦਨਾਕ ਸੜਕ ਹਾਦਸੇ 'ਚ 4 ਭੈਣਾਂ ਦੇ ਇਕਲੌਤੇ ਭਰਾ ਦੀ ਮੌਤ
. . .  about 10 hours ago
ਅਯੁੱਧਿਆ ਮਾਮਲੇ 'ਤੇ ਸੁਪਰੀਮ ਕੋਰਟ 'ਚ ਅੱਜ ਸੁਣਵਾਈ
. . .  about 11 hours ago
ਪ੍ਰਿਅੰਕਾ ਗਾਂਧੀ ਅੱਜ ਜਾਣਗੇ ਸੋਨਭੱਦਰ
. . .  about 11 hours ago
ਪਸ਼ੂ ਚੋਰੀ ਦੇ ਸ਼ੱਕ 'ਚ ਲੋਕਾਂ ਵੱਲੋਂ 2 ਵਿਅਕਤੀਆਂ ਦੀ ਕੁੱਟ ਕੁੱਟ ਕੇ ਹੱਤਿਆ
. . .  about 11 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 32 ਜੇਠ ਸੰਮਤ 550

ਖੇਡ ਸੰਸਾਰ

ਰੂਸ 'ਚ ਫੀਫਾ ਵਿਸ਼ਵ ਕੱਪ ਦਾ ਰੰਗਾ-ਰੰਗ ਆਗਾਜ਼ ਅੱਜ ਤੋਂ

ਮਾਸਕੋ, 13 ਜੂਨ (ਏਜੰਸੀ)-ਫੀਫਾ ਵਿਸ਼ਵ ਕੱਪ 2018 ਦਾ ਆਗਾਜ਼ ਅੱਜ ਰੂਸ ਵਿਚ ਰੰਗਾ-ਰੰਗ ਸਮਾਰੋਹ ਨਾਲ ਹੋਵੇਗਾ¢ ਇਸ ਸਮਾਰੋਹ ਵਿਚ ਬਿ੍ਟਿਸ਼ ਪੋਪ ਸਟਾਰ ਰੌਬੀ ਵਿਲੀਅਮਸ ਸਮੇਤ ਹੋਰ ਕਲਾਕਾਰ ਮਾਸਕੋ ਦੇ ਵਜਹਿਨਕੀ ਸਟੇਡੀਅਮ ਵਿਚ ਫੀਫਾ ਵਿਸ਼ਵ ਕੱਪ ਦੇ ਉਦਘਾਟਨੀ ਸਮਾਰੋਹ 'ਚ ਆਪਣੀ ਕਲਾ ਦਾ ਪ੍ਰਦਰਸ਼ਨ ਕਰਨਗੇ¢ ਮਸ਼ਹੂਰ ਗਾਇਕ ਰਾਬੀ ਰੂਸ ਦੀ ਆਇਦਾ ਗਾਰੀਫੁਲਿਨਾ ਨਾਲ ਪਰਫਾਰਮੈਂਸ ਦੇਣਗੇ¢ ਇਹ ਪ੍ਰੋਗਰਾਮ ਰੂਸ ਤੇ ਸਾਊਦੀ ਅਰਬ ਵਿਚਾਲੇ ਵਿਸ਼ਵ ਕੱਪ ਦੇ ਉਦਘਾਟਨੀ ਮੈਚ ਤੋਂ ਠੀਕ ਪਹਿਲਾਂ ਹੋਵੇਗਾ¢ ਬ੍ਰਾਜ਼ੀਲ ਦੇ ਸਾਬਕਾ ਸਟ੍ਰਾਈਕਰ ਰੋਨਾਲਡੋ ਵੀ ਓਪਨਿੰਗ ਸੈਰਾਮਨੀ ਦਾ ਹਿੱਸਾ ਹੋਣਗੇ¢ ਜ਼ਿਕਰਯੋਗ ਹੈ ਕਿ ਵਿਸ਼ਵ ਕੱਪ ਇਤਿਹਾਸ ਵਿਚ ਇਹ ਪਹਿਲੀ ਵਾਰ ਹੋਵੇਗਾ ਕਿ ਉਦਘਾਟਨੀ ਮੈਚ ਇੰਨੀਆਂ ਕਮਜ਼ੋਰ ਟੀਮਾਂ ਵਿਚਾਲੇ ਖੇਡਿਆ ਜਾਵੇਗਾ ਹਾਲਾਂਕਿ ਫੀਫਾ ਦਰਜਾਬੰਦੀ ਵਿਚ ਕ੍ਰਮਵਾਰ 70ਵੇਂ ਤੇ 67ਵੇਂ ਨੰਬਰ 'ਤੇ ਮੌਜੂਦ ਦੋਵੇਂ ਟੀਮਾਂ ਵਿਚਾਲੇ ਮੈਚ ਰੁਮਾਂਚਕ ਹੋਣ ਦੀ ਪੂਰੀ ਉਮੀਦ ਹੈ¢ ਦੋਵੇਂ ਟੀਮਾਂ ਿਖ਼ਤਾਬ ਜਿੱਤਣ ਦੀਆਂ ਦਾਅਵੇਦਾਰ ਨਹੀਂ ਮੰਨੀਆਂ ਜਾ ਰਹੀਆਂ ਪਰ ਰੂਸ ਆਪਣੇ ਸਮਰਥਕਾਂ ਵਿਚਾਲੇ ਜਿੱਤ ਨਾਲ ਟੂਰਨਾਮੈਂਟ ਦੀ ਸ਼ੁਰੂਆਤ ਕਰਨਾ ਚਾਹੇਗਾ¢ ਇਸੇ ਦੌਰਾਨ ਮਹਾਨ ਖਿਡਾਰੀ ਪੇਲੇ ਵੀ ਰੂਸ ਪਹੁੰਚ ਚੁੱਕੇ ਹਨ ਜਿਨ੍ਹਾਂ ਦਾ ਮੈਰਾਡੋਨਾ ਨੇ ਮੱਥਾ ਚੁੰਮ ਕੇ ਸਵਾਗਤ ਕੀਤਾ |
ਮੈਚ ਦੌਰਾਨ ਪੁਤਿਨ ਦੇ ਮੌਜੂਦ ਰਹਿਣ ਦੀ ਸੰਭਾਵਨਾ
ਰੂਸ ਗਰੁੱਪ-ਏ ਨਾਕਆਉਟ ਵਿਚ ਪਹੁੰਚਣ ਤੇ ਗਰੁੱਪ ਗੇੜ ਤੋਂ ਬਾਹਰ ਹੋਣ ਵਾਲਾ ਦੂਜਾ ਮੇਜ਼ਬਾਨ ਬਣਨ ਤੋਂ ਬਚਣ ਲਈ ਇਸ ਮੈਚ ਵਿਚ ਆਪਣੀ ਜੀਅ-ਜਾਨ ਲਗਾ ਦੇਵੇਗਾ ਜਿਸ ਵਿਚ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦੇ ਹਾਜ਼ਰ ਰਹਿਣ ਦੀ ਉਮੀਦ ਹੈ¢ ਰੂਸ ਨੂੰ ਜਿੱਥੇ ਆਪਣੇ ਘਰੇਲੂ ਦਰਸ਼ਕਾਂ ਦਾ ਸਮਰਥਨ ਮਿਲੇਗਾ ਉੱਥੇ ਉਸ 'ਤੇ ਦਬਾਅ ਵੀ ਹੋਵੇਗਾ |

ਬ੍ਰਾਜ਼ੀਲ ਨੇ ਕੰਮਕਾਰ ਦਾ ਸਮਾਂ ਬਦਲਿਆ

ਰੀਓ ਡੀ ਜਨੇਰੀਓ, 13 ਜੂਨ (ਏਜੰਸੀ)-ਬ੍ਰਾਜ਼ੀਲ ਦੇ ਲੋਕਾਂ ਦੇ ਸਿਰ ਇਸ ਸਮੇਂ ਫੀਫਾ ਵਿਸ਼ਵ ਕੱਪ ਦਾ ਜਾਦੂ ਸਿਰ ਚੜ੍ਹ ਕੇ ਬੋਲ ਰਿਹਾ ਹੈ ਤੇ ਇਸ ਦੇ ਮੱਦੇਨਜ਼ਰ ਹੀ ਉੱਥੋਂ ਦੀ ਸਰਕਾਰ ਨੇ ਉੱਥੋਂ ਦੇ ਅਧਿਕਾਰਕ ਕੰਮਕਾਜ ਦੇ ਸਮੇਂ ਤੇ ਸਕੂਲਾਂ ਦੇ ਸਮੇਂ ਵਿਚ ਤਬਦੀਲੀ ਕੀਤੀ ਹੈ ...

ਪੂਰੀ ਖ਼ਬਰ »

ਸਪੇਨ ਤੋਂ 0-3 ਤਿੰਨ ਨਾਲ ਹਾਰੀ ਭਾਰਤੀ ਮਹਿਲਾ ਹਾਕੀ ਟੀਮ

ਮੈਡਿ੍ਡ, 13 ਜੂਨ (ਏਜੰਸੀ)-ਭਾਰਤੀ ਮਹਿਲਾ ਹਾਕੀ ਟੀਮ ਦੀ ਲੜੀ ਦੀ ਸ਼ੁਰੂਆਤ ਨਿਰਾਸ਼ਾਜਨਕ ਰਹੀ ਹੈ ਤੇ ਉਸ ਨੂੰ ਸਪੇਨ ਿਖ਼ਲਾਫ਼ ਪੰਜ ਮੈਚਾਂ ਦੀ ਲੜੀ ਦੇ ਪਹਿਲੇ ਮੈਚ 'ਚ 0-3 ਨਾਲ ਹਾਰ ਦਾ ਸਾਹਮਣਾ ਕਰਨਾ ਪਿਆ ਹੈ¢ ਦੋਹਾਂ ਟੀਮਾਂ ਵਿਚਾਲੇ ਇਹ ਬਰਾਬਰੀ ਦਾ ਮੁਕਾਬਲਾ ਸੀ ਪਰ ...

ਪੂਰੀ ਖ਼ਬਰ »

ਅਮਰੀਕਾ, ਕੈਨੇਡਾ ਤੇ ਮੈਕਸੀਕੋ 'ਚ ਹੋਵੇਗਾ 2026 ਦਾ ਫੀਫਾ ਵਿਸ਼ਵ ਕੱਪ

ਮਾਸਕੋ, 13 ਜੂਨ (ਏਜੰਸੀ)-ਸਾਲ 2026 ਫੀਫਾ ਵਿਸ਼ਵ ਕੱਪ ਸਾਂਝੇ ਤੌਰ 'ਤੇ ਅਮਰੀਕਾ, ਕੈਨੇਡਾ ਤੇ ਮੈਕਸੀਕੋ ਵਿਚ ਕਰਵਾਇਆ ਜਾਵੇਗਾ¢ ਫੀਫਾ ਦੇ ਕਾਂਗਰਸ ਨੇ ਟੂਰਨਾਮੈਂਟ ਲਈ ਤਿ੍ਕੋਣੀ ਮੇਜ਼ਬਾਨੀ 'ਤੇ ਬੁੱਧਵਾਰ ਨੂੰ ਭਾਰੀ ਮਤਦਾਨ ਕੀਤਾ¢ ਉੱਤਰੀ ਅਮਰੀਕਾ ਨੇ 134 ਵੋਟ ਇਕੱਠੇ ...

ਪੂਰੀ ਖ਼ਬਰ »

'ਤੰਦਰੁਸਤ ਪੰਜਾਬ' ਮਿਸ਼ਨ ਦੀ ਸਫ਼ਲਤਾ ਲਈ ਖੇਡ ਵਿਭਾਗ ਨੇ ਪ੍ਰੋਗਰਾਮ ਉਲੀਕਿਆ

ਜਲੰਧਰ, 13 ਜੂਨ (ਜਤਿੰਦਰ ਸਾਬੀ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ 'ਤੰਦਰੁਸਤ ਪੰਜਾਬ' ਮਿਸ਼ਨ ਨੂੰ ਸਫ਼ਲ ਬਣਾਉਣ ਲਈ ਖੇਡ ਵਿਭਾਗ ਵਲੋਂ ਵਿਆਪਕ ਪ੍ਰੋਗਰਾਮ ਉਲੀਕਿਆ ਗਿਆ ਹੈ | ਇਸ ਸਬੰਧੀ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵਲੋਂ ਵਿਭਾਗ ਦੇ ਅਧਿਕਾਰੀਆਂ ਤੇ ...

ਪੂਰੀ ਖ਼ਬਰ »

ਮਣਿਕਾ ਬੱਤਰਾ ਨੇ ਪ੍ਰਧਾਨ ਮੰਤਰੀ ਦੀ ਫਿਟਨੈੱਸ ਚੁਣੌਤੀ ਸਵੀਕਾਰੀ

ਨਵੀਂ ਦਿੱਲੀ, 13 ਜੂਨ (ਏਜੰਸੀ)-ਦੇਸ਼ ਦੀ ਨਵੀਂ ਟੇਬਲ ਟੈਨਿਸ ਸਨਸਨੀ ਮਣਿਕਾ ਬੱਤਰਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਿਟਨੈੱਸ ਚੁਣੌਤੀ ਨੂੰ ਸਵੀਕਾਰ ਕਰਦੇ ਹੋਏ ਕਿਹਾ ਹੈ ਕਿ ਉਹ ਜਲਦ ਹੀ ਆਪਣਾ ਫਿਟਨੈੱਸ ਵੀਡੀਓ ਸਾਾਝਾ ਕਰੇਗੀ | ਮਣਿਕਾ ਅਲਟੀਮੇਟ ਟੇਬਲ ਟੈਨਿਸ ...

ਪੂਰੀ ਖ਼ਬਰ »

ਸਪੇਨ ਨੇ ਵਿਸ਼ਵ ਕੱਪ ਤੋਂ ਇਕ ਦਿਨ ਪਹਿਲਾਂ ਰਾਸ਼ਟਰੀ ਕੋਚ ਨੂੰ ਹਟਾਇਆ

ਮੈਡਿ੍ਡ, 13 ਜੂਨ (ਏਜੰਸੀ)-ਫਰਨਾਂਰਡੋ ਹੀਏਰੋ ਫੀਫਾ ਵਿਸ਼ਵ ਕੱਪ 2018 ਲਈ ਸਪੇਨ ਦੇ ਹੈੱਡ ਕੋਚ ਹੋਣਗੇ¢ ਸਪੇਨ ਨੇ ਫੀਫਾ ਵਿਸ਼ਵ ਕੱਪ ਦੀ ਸ਼ੁਰੂਆਤ ਤੋਂ ਇਕ ਦਿਨ ਪਹਿਲਾਂ ਹੀ ਆਪਣੇ ਮੁੱਖ ਕੋਚ ਨੂੰ ਜੁਲੇਨ ਲੋਪਤੇਗੁਈ ਦੀ ਬਰਖ਼ਾਸਤਗੀ ਦਾ ਐਲਾਨ ਕਰ ਦਿੱਤਾ ਹੈ | ਸਪੇਨ ...

ਪੂਰੀ ਖ਼ਬਰ »

ਜੂਡੋ ਟ੍ਰੇਨਿੰਗ ਸੈਂਟਰ ਦੇ ਦੋ ਖਿਡਾਰੀਆਂ ਦੀ ਏਸ਼ੀਅਨ ਗੇਮਜ਼ ਲਈ ਹੋਈ ਚੋਣ

ਗੁਰਦਾਸਪੁਰ, 13 ਜੂਨ (ਆਲਮਬੀਰ ਸਿੰਘ)-ਸ਼ਹੀਦ ਭਗਤ ਸਿੰਘ ਜੇ.ਐਫ.ਆਈ. ਜੂਡੋ ਟਰੇਨਿੰਗ ਸੈਂਟਰ ਦੇ ਦੋ ਜੂਡੋ ਖਿਡਾਰੀ ਕਰਨਜੀਤ ਸਿੰਘ ਮਾਨ ਤੇ ਜਸਲੀਨ ਸਿੰਘ ਸੈਣੀ ਦੀ ਚੋਣ ਏਸ਼ੀਅਨ ਗੇਮਜ਼ 2018 ਲਈ ਜਕਾਰਤਾ (ਇੰਡੋਨੇਸ਼ੀਆ) ਲਈ ਹੋਈ ਹੈ | ਇਸ ਸਬੰਧੀ ਖਿਡਾਰੀਆਂ ਦੀ ...

ਪੂਰੀ ਖ਼ਬਰ »

ਹਿਜਾਬ ਕਾਰਨ ਸ਼ਤਰੰਜ ਖੇਡਣ ਇਰਾਨ ਨਹੀਂ ਜਾਵੇਗੀ ਭਾਰਤੀ ਸਟਾਰ

ਪੁਣੇ, 13 ਜੂਨ (ਏਜੰਸੀ)-ਮਹਿਲਾ ਗ੍ਰੈਂਡਮਾਸਟਰ ਤੇ ਸਾਬਕਾ ਜੂਨੀਅਰ ਗਰਲਸ ਚੈਂਪੀਅਨ ਸੋਮਿਆ ਸਵਾਮੀਨਾਥਨ 26 ਜੁਲਾਈ ਤੱਕ ਇਰਾਨ ਦੇ ਹਮਦਾਨ ਵਿਚ ਹੋਣ ਵਾਲੀ ਏਸ਼ੀਅਨ ਟੀਮ ਸ਼ਤਰੰਜ ਚੈਂਪੀਅਨਸ਼ਿਪ ਵਿਚ ਹਿੱਸਾ ਨਹੀਂ ਲਵੇਗੀ¢ ਸੋਮਿਆ ਨੇ ਇਸਲਾਮਿਕ ਦੇਸ਼ ਇਰਾਨ 'ਚ ਜ਼ਰੂਰੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX