ਤਾਜਾ ਖ਼ਬਰਾਂ


ਸਿੱਖ ਕਤਲੇਆਮ 'ਚ ਦੋਸ਼ੀ ਯਸ਼ਪਾਲ ਦੀ ਅਪੀਲ 'ਤੇ ਹਾਈਕੋਰਟ ਸੁਣਵਾਈ ਲਈ ਤਿਆਰ
. . .  1 minute ago
ਨਵੀਂ ਦਿੱਲੀ, 11 ਦਸੰਬਰ - 1984 ਸਿੱਖ ਕਤਲੇਆਮ 'ਚ ਦੋਸ਼ੀ ਯਸ਼ਪਾਲ ਸਿੰਘ ਦੀ ਅਪੀਲ 'ਤੇ ਦਿੱਲੀ ਹਾਈਕੋਰਟ ਸੁਣਵਾਈ ਲਈ ਤਿਆਰ ਹੋ ਗਿਆ ਹੈ। ਹੇਠਲੀ ਅਦਾਲਤ ਨੇ ਯਸ਼ਪਾਲ ਸਿੰਘ ਨੂੰ 1984 ਸਿੱਖ ਕਤਲੇਆਮ ਮਾਮਲੇ ਵਿਚ ਮੌਤ ਦੀ ਸਜ਼ਾ ਸੁਣਾਈ ਹੈ। 19 ਦਸੰਬਰ...
ਡਾਲਰ ਦੇ ਮੁਕਾਬਲੇ 110 ਪੈਸੇ ਦੀ ਵੱਡੀ ਗਿਰਾਵਟ ਨਾਲ ਖੁੱਲ੍ਹਿਆ ਰੁਪਿਆ
. . .  6 minutes ago
ਨਵੀਂ ਦਿੱਲੀ, 11 ਦਸੰਬਰ- ਅਮਰੀਕੀ ਡਾਲਰ ਦੇ ਮੁਕਾਬਲੇ ਮੰਗਲਵਾਰ ਨੂੰ ਰੁਪਏ ਦੀ ਸ਼ੁਰੂਆਤ ਭਾਰੀ ਗਿਰਾਵਟ ਨਾਲ ਹੋਈ ਹੈ। ਰੁਪਿਆ, ਡਾਲਰ ਦੇ ਮੁਕਾਬਲੇ 110 ਪੈਸੇ ਦੀ ਗਿਰਾਵਟ ਨਾਲ 72.42 ਦੇ ਪੱਧਰ 'ਤੇ ਖੁੱਲ੍ਹਿਆ। ਉੱਥੇ ਹੀ ਲੰਘੇ ਦਿਨ ਰੁਪਿਆ 50 ਪੈਸੇ ਦੀ...
ਮੱਧ ਪ੍ਰਦੇਸ਼ ਚੋਣ ਨਤੀਜਿਆਂ ਦੇ ਰੁਝਾਨਾਂ 'ਚ ਭਾਜਪਾ ਤੇ ਕਾਂਗਰਸ ਵਿਚਕਾਰ ਸਖਤ ਮੁਕਾਬਲਾ
. . .  16 minutes ago
ਮੱਧ ਪ੍ਰਦੇਸ਼ ਚੋਣ ਨਤੀਜਿਆਂ ਦੇ ਰੁਝਾਨਾਂ 'ਚ ਭਾਜਪਾ ਤੇ ਕਾਂਗਰਸ ਵਿਚਕਾਰ ਸਖਤ ਮੁਕਾਬਲਾ...
ਪੰਜ ਰਾਜਾਂ ਚੋਣ ਨਤੀਜੇ : 3 ਰਾਜਾਂ ਦੇ ਰੁਝਾਨਾਂ 'ਚ ਕਾਂਗਰਸ ਨੂੰ ਮਿਲਿਆ ਬਹੁਮਤ
. . .  25 minutes ago
ਪੰਜ ਰਾਜਾਂ ਚੋਣ ਨਤੀਜੇ : 3 ਰਾਜਾਂ ਦੇ ਰੁਝਾਨਾਂ 'ਚ ਕਾਂਗਰਸ ਨੂੰ ਮਿਲਿਆ ਬਹੁਮਤ
ਨਿਰੰਕਾਰੀ ਬੰਬ ਧਮਾਕਾ ਮਾਮਲਾ : ਅਵਤਾਰ ਅਤੇ ਬਿਕਰਮਜੀਤ ਨੂੰ ਅਦਾਲਤ 'ਚ ਕੀਤਾ ਜਾਵੇਗਾ ਪੇਸ਼
. . .  51 minutes ago
ਅਜਨਾਲਾ, 11 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਰਾਜਸਾਂਸੀ ਨੇੜਲੇ ਪਿੰਡ ਅਦਲੀਵਾਲਾ ਵਿਖੇ ਇੱਕ ਨਿਰੰਕਾਰੀ ਭਵਨ 'ਚ ਹੋਏ ਬੰਬ ਧਮਾਕੇ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਕਥਿਤ ਦੋਸ਼ੀਆਂ ਅਵਤਾਰ ਸਿੰਘ ਅਤੇ ਬਿਕਰਮਜੀਤ ਸਿੰਘ ਨੂੰ ਅੱਜ ਅਜਨਾਲਾ ਦੀ ਅਦਾਲਤ 'ਚ...
ਛੱਤੀਸਗੜ੍ਹ 'ਚ ਕਾਂਗਰਸ 54 ਅਤੇ ਭਾਜਪਾ 24 ਸੀਟਾਂ 'ਤੇ ਅੱਗੇ
. . .  about 1 hour ago
ਮੱਧ ਪ੍ਰਦੇਸ਼ 'ਚ ਭਾਜਪਾ 109 ਅਤੇ ਕਾਂਗਰਸ 107 ਸੀਟਾਂ 'ਤੇ ਅੱਗੇ
. . .  about 1 hour ago
ਅਰਥ ਸ਼ਾਸਤਰੀ ਸੁਰਜੀਤ ਭੱਲਾ ਨੇ ਪ੍ਰਧਾਨ ਮੰਤਰੀ ਦੀ ਆਰਥਿਕ ਸਲਾਹਕਾਰ ਪ੍ਰੀਸ਼ਦ ਤੋਂ ਦਿੱਤਾ ਅਸਤੀਫ਼ਾ
. . .  about 1 hour ago
ਨਵੀਂ ਦਿੱਲੀ, 11 ਦਸੰਬਰ- ਅਰਥ ਸ਼ਾਸਤਰੀ ਸੁਰਜੀਤ ਭੱਲਾ ਨੇ ਅੱਜ ਮੰਤਰੀ ਦੀ ਆਰਥਿਕ ਸਲਾਹਕਾਰ ਪ੍ਰੀਸ਼ਦ (ਪੀ. ਐੱਮ. ਈ. ਏ. ਸੀ.) ਤੋਂ ਅਸਤੀਫ਼ਾ...
ਰਾਜਸਥਾਨ 'ਚ ਕਾਂਗਰਸ 90 ਅਤੇ ਭਾਜਪਾ 72 ਸੀਟਾਂ 'ਤੇ ਅੱਗੇ
. . .  about 1 hour ago
ਮੱਧ ਪ੍ਰਦੇਸ਼ 'ਚ ਕਾਂਗਰਸ 102 ਅਤੇ ਭਾਜਪਾ 96 ਸੀਟਾਂ 'ਤੇ ਅੱਗੇ
. . .  about 1 hour ago
ਛੱਤੀਸਗੜ੍ਹ 'ਚ ਕਾਂਗਰਸ 50 ਅਤੇ ਭਾਜਪਾ 19 ਸੀਟਾਂ 'ਤੇ ਅੱਗੇ
. . .  about 1 hour ago
ਮਿਜ਼ੋਰਮ 'ਚ ਐਮ. ਐਨ. ਐਫ. 16 ਅਤੇ ਕਾਂਗਰਸ 11 ਸੀਟਾਂ 'ਤੇ ਅੱਗੇ
. . .  1 minute ago
ਵਿਧਾਨ ਸਭਾ ਚੋਣ ਨਤੀਜੇ : ਮੱਧ ਪ੍ਰਦੇਸ਼ ਅਤੇ ਰਾਜਸਥਾਨ ਸਮੇਤ ਚਾਰ ਸੂਬਿਆਂ 'ਚ ਕਾਂਗਰਸ ਨੇ ਹਾਸਲ ਕੀਤੀ ਲੀਡ
. . .  about 2 hours ago
ਰਾਜਸਥਾਨ 'ਚ ਕਾਂਗਰਸ 81 ਅਤੇ ਭਾਜਪਾ 56 ਸੀਟਾਂ 'ਤੇ ਅੱਗੇ
. . .  about 2 hours ago
ਤੇਲੰਗਾਨਾ 'ਚ ਟੀ. ਆਰ. ਐੱਸ. 41 ਅਤੇ ਕਾਂਗਰਸ 22 ਸੀਟਾਂ 'ਤੇ ਅੱਗੇ
. . .  about 2 hours ago
ਮੱਧ ਪ੍ਰਦੇਸ਼ 'ਚ ਭਾਜਪਾ 60 ਅਤੇ ਕਾਂਗਰਸ 65 ਸੀਟਾਂ 'ਤੇ ਅੱਗੇ
. . .  about 2 hours ago
ਛੱਤੀਸਗੜ੍ਹ ਦੇ ਰੁਝਾਨਾਂ 'ਚ ਕਾਂਗਰਸ ਨੂੰ ਮਿਲੀ ਵੱਡੀ ਲੀਡ, 37 ਸੀਟਾਂ 'ਤੇ ਅੱਗੇ
. . .  about 2 hours ago
ਮੱਧ ਪ੍ਰਦੇਸ਼ 'ਚ ਕਾਂਗਰਸ ਅਤੇ ਭਾਜਪਾ ਵਿਚਾਲੇ ਸਖ਼ਤ ਮੁਕਾਬਲਾ, ਭਾਜਪਾ 54 ਅਤੇ ਕਾਂਗਰਸ 59 ਸੀਟਾਂ 'ਤੇ ਅੱਗੇ
. . .  about 2 hours ago
ਵਿਧਾਨ ਸਭਾ ਚੋਣ ਨਤੀਜੇ : ਰਾਜਸਥਾਨ ਦੇ ਰੁਝਾਨਾਂ 'ਚ ਕਾਂਗਰਸ 65 ਸੀਟਾਂ 'ਤੇ ਅੱਗੇ
. . .  about 2 hours ago
ਰਾਜਸਥਾਨ : ਕਾਂਗਰਸ ਨੂੰ ਸ਼ੁਰੂਆਤੀ ਰੁਝਾਨਾਂ 'ਚ ਲੀਡ ਤੋਂ ਪਾਰਟੀ ਵਰਕਰਾਂ ਨੇ ਖ਼ੁਸ਼ੀ 'ਚ ਮੰਗਵਾਏ ਪਟਾਕੇ
. . .  about 2 hours ago
ਵਿਧਾਨ ਸਭਾ ਚੋਣ ਨਤੀਜੇ : ਰਾਜਸਥਾਨ ਦੇ ਰੁਝਾਨਾਂ 'ਚ ਕਾਂਗਰਸ ਨੇ ਹਾਸਲ ਕੀਤੀ ਵੱਡੀ ਲੀਡ
. . .  about 2 hours ago
ਵਿਧਾਨ ਸਭਾ ਚੋਣ ਨਤੀਜੇ : ਛੱਤੀਸਗੜ੍ਹ 'ਚ ਭਾਜਪਾ ਅਤੇ ਕਾਂਗਰਸ ਵਿਚਾਲੇ ਸਖ਼ਤ ਮੁਕਾਬਲਾ
. . .  about 2 hours ago
ਵਿਧਾਨ ਸਭਾ ਚੋਣ ਨਤੀਜੇ : ਤੇਲੰਗਾਨਾ 'ਚ ਸ਼ੁਰੂਆਤੀ ਰੁਝਾਨਾਂ 'ਚ ਟੀ. ਆਰ. ਐੱਸ. 8 ਅਤੇ ਕਾਂਗਰਸ 3 ਸੀਟਾਂ 'ਤੇ ਅੱਗੇ
. . .  about 2 hours ago
ਵਿਧਾਨ ਸਭਾ ਚੋਣ ਨਤੀਜੇ : ਰਾਜਸਥਾਨ 'ਚ ਸ਼ੁਰੂਆਤੀ ਰੁਝਾਨਾਂ 'ਚ ਕਾਂਗਰਸ ਅੱਗੇ
. . .  about 2 hours ago
ਕਾਂਗਰਸੀ ਵਰਕਰਾਂ ਨੇ ਰਾਹੁਲ ਗਾਂਧੀ ਦੀ ਰਿਹਾਇਸ਼ ਦੇ ਬਾਹਰ ਕੀਤਾ ਹਵਨ
. . .  about 2 hours ago
ਪੰਜ ਸੂਬਿਆਂ 'ਚ ਵਿਧਾਨ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ ਸ਼ੁਰੂ
. . .  about 3 hours ago
ਅੱਜ ਦਾ ਵਿਚਾਰ
. . .  about 3 hours ago
ਵਿਸ਼ਵ ਕੱਪ ਹਾਕੀ: ਇੰਗਲੈਂਡ ਤੇ ਫਰਾਂਸ ਨੇ ਕੁਆਰਟਰ ਫਾਈਨਲ 'ਚ ਕੀਤਾ ਪ੍ਰਵੇਸ਼
. . .  1 day ago
ਇੰਗਲੈਂਡ ਨੇ ਨਿਊਜ਼ੀਲੈਂਡ ਨੂੰ ੨-੦ ਨਾਲ ਹਰਾ ਕੇ, ਕੁਆਰਟਰ ਫਾਈਨਲ 'ਚ ਕੀਤਾ ਪ੍ਰਵੇਸ਼
. . .  1 day ago
ਸੜਕ ਹਾਦਸੇ 'ਚ ਇੱਕ ਲੇਡੀਜ਼ ਥਾਣੇਦਾਰ ਸਮੇਤ ਪੰਜ ਪੁਲਿਸ ਮੁਲਾਜ਼ਮ ਗੰਭੀਰ ਜ਼ਖ਼ਮੀ
. . .  1 day ago
ਰਾਸ਼ਟਰਪਤੀ ਰਾਮ ਨਾਥ ਕੋਵਿੰਦ 5 ਦਿਨਾਂ ਯਾਤਰਾ 'ਤੇ ਮਿਆਂਮਾਰ ਪੁੱਜੇ
. . .  1 day ago
ਸਰਕਾਰ ਵੱਲੋਂ ਉਰਜਿਤ ਪਟੇਲ ਦੀਆਂ ਸੇਵਾਵਾਂ ਦੀ ਗੰਭੀਰਤਾ ਨਾਲ ਸ਼ਲਾਘਾ - ਜੇਤਲੀ
. . .  1 day ago
ਹਲਕੀ ਬੂੰਦਾਂ-ਬਾਂਦੀ ਤੋਂ ਬਾਅਦ ਤਾਪਮਾਨ 'ਚ ਗਿਰਾਵਟ
. . .  1 day ago
ਆਰ.ਬੀ.ਆਈ ਜਿਹੀਆਂ ਸੰਸਥਾਵਾਂ 'ਤੇ ਹਮਲੇ ਬੰਦ ਹੋਣੇ ਚਾਹੀਦੇ ਹਨ - ਰਾਹੁਲ ਗਾਂਧੀ
. . .  1 day ago
ਵਿਜੇ ਮਾਲਿਆ ਦੀ ਹਵਾਲਗੀ ਭਾਰਤ ਲਈ ਵੱਡਾ ਦਿਨ - ਅਰੁਣ ਜੇਤਲੀ
. . .  1 day ago
ਆਰ.ਬੀ.ਆਈ ਡਿਪਟੀ ਗਵਰਨਰ ਦੇ ਅਸਤੀਫ਼ੇ ਦੀ ਮੀਡੀਆ ਰਿਪੋਰਟ ਝੂਠ - ਆਰ.ਬੀ.ਆਈ
. . .  1 day ago
ਉੱਚ ਸਮਰਥਾ ਵਾਲੇ ਅਰਥ ਸ਼ਸਤਰੀ ਸਨ ਉੁਰਜਿਤ ਪਟੇਲ - ਪ੍ਰਧਾਨ ਮੰਤਰੀ
. . .  1 day ago
ਯੂ.ਕੇ ਅਦਾਲਤ ਵਲੋਂ ਵਿਜੇ ਮਾਲਿਆ ਦੀ ਭਾਰਤ ਨੂੰ ਹਵਾਲਗੀ ਦੇ ਹੁਕਮ
. . .  1 day ago
ਕਿਸਾਨ ਵਲੋਂ ਖੁਦਕੁਸ਼ੀ, ਕਰਜ਼ੇ ਤੋਂ ਸੀ ਪ੍ਰੇਸ਼ਾਨ
. . .  1 day ago
ਆਰ.ਬੀ.ਆਈ. ਗਵਰਨਰ ਉਰਜੀਤ ਪਟੇਲ ਨੇ ਦਿੱਤਾ ਅਸਤੀਫਾ
. . .  1 day ago
ਮਿਸ਼ੇਲ ਦੀ ਜਮਾਨਤ ਅਰਜੀ ਖਾਰਜ, ਸੀ.ਬੀ.ਆਈ. ਨੂੰ 5 ਦਿਨ ਦਾ ਹੋਰ ਮਿਲਿਆ ਰਿਮਾਂਡ
. . .  1 day ago
1 ਲੱਖ ਨਸ਼ੀਲੀਆਂ ਗੋਲੀਆਂ ਅਤੇ ਡਰੱਗ ਮਨੀ ਸਣੇ ਨੌਜਵਾਨ ਕਾਬੂ
. . .  about 2 hours ago
ਸਿੱਧੂ ਦਾ ਗਲਾ ਪਹਿਲਾ ਨਾਲੋਂ ਬਿਹਤਰ ਪਰ ਡਾਕਟਰਾਂ ਵਲੋਂ ਵਿਸ਼ੇਸ਼ ਹਦਾਇਤਾਂ ਜਾਰੀ
. . .  1 day ago
ਬੀ.ਐੱਸ.ਐੱਫ ਅਤੇ ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਹੈਰੋਇਨ ਬਰਾਮਦ
. . .  1 day ago
ਮੈਂ ਕੋਈ ਚੋਰੀ ਨਹੀਂ ਕੀਤੀ - ਹਵਾਲਗੀ ਦੇ ਫੈਸਲੇ ਤੋਂ ਪਹਿਲਾ ਮਾਲਿਆ ਨੇ ਕਿਹਾ
. . .  1 day ago
ਪਾਕਿਸਤਾਨ ਨੂੰ ਇਕ ਡਾਲਰ ਵੀ ਨਾ ਦਿੱਤਾ ਜਾਵੇ - ਨਿੱਕੀ ਹੈਲੀ
. . .  1 day ago
ਕਰਜ਼ੇ ਵਲੋਂ ਸਤਾਏ ਕਿਸਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
. . .  1 day ago
ਕੇਜਰੀਵਾਲ ਨਾਲ ਮਿਲੇ ਡੀ. ਐੱਮ. ਕੇ. ਦੇ ਪ੍ਰਧਾਨ ਐੱਮ. ਕੇ. ਸਟਾਲਿਨ
. . .  1 day ago
13 ਦਸੰਬਰ ਨੂੰ ਹੋਵੇਗੀ ਭਾਜਪਾ ਦੇ ਸੰਸਦੀ ਦਲ ਦੀ ਬੈਠਕ
. . .  1 day ago
ਜਿੱਤ ਦਾ ਹੱਕਦਾਰ ਸੀ ਭਾਰਤ- ਵਿਰਾਟ ਕੋਹਲੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 32 ਜੇਠ ਸੰਮਤ 550
ਿਵਚਾਰ ਪ੍ਰਵਾਹ: ਹਰ ਕੰਮ 'ਤੇ ਫ਼ਤਹਿ ਪਾਉਣ ਲਈ ਇਕਾਗਰਚਿਤ ਹੋਣਾ ਜ਼ਰੂਰੀ ਹੈ। -ਮਾਲ

ਰਾਸ਼ਟਰੀ-ਅੰਤਰਰਾਸ਼ਟਰੀ

ਕੈਲੀਫੋਰਨੀਆ ਦੇ ਸਿੱਖਾਂ ਵਲੋਂ ਸਾਨ ਫਰਾਂਸਿਸਕੋ ਸ਼ਹਿਰ 'ਚ ਸ਼ਾਨਦਾਰ ਨਗਰ ਕੀਰਤਨ

ਕੈਲੀਫੋਰਨੀਆ, 13 ਜੂਨ (ਹੁਸਨ ਲੜੋਆ ਬੰਗਾ)-ਕੈਲੀਫੋਰਨੀਆ ਦੇ ਸਿੱਖ ਭਾਈਚਾਰੇ ਨੇ ਸ੍ਰੀ ਹਰਿਮੰਦਿਰ ਸਾਹਿਬ 'ਤੇ ਹਮਲੇ ਦੀ 34ਵੀਂ ਵਰ੍ਹੇਗੰਢ ਮਨਾਉਂਦਿਆਂ ਅਤੇ ਹਮਲੇ 'ਚ ਸ਼ਹੀਦ ਹੋਏ ਸਿੰਘਾਂ-ਸਿੰਘਣੀਆਂ ਦੀ ਯਾਦ ਵਿਚ ਐਤਵਾਰ ਵਾਲੇ ਦਿਨ ਸਾਨਫਰਾਂਸਿਸਕੋ ਸ਼ਹਿਰ ਵਿਚ ਹਰ ਸਾਲ ਦੀ ਤਰ੍ਹਾਂ ਮਹਾਨ ਨਗਰ ਕੀਰਤਨ ਸਜਾਇਆ¢ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਮਨਾਉਂਦਿਆਂ ਕੈਲੀਫੋਰਨੀਆ ਦੇ ਅੰਤਰਰਾਸ਼ਟਰੀ ਸ਼ਹਿਰ ਸਾਨ ਫਰਾਂਸਿਸਕੋ ਵਿਚ ਸਮੂਹ ਗੁਰਦੁਆਰਿਆਂ, ਪੰਥਕ ਜਥੇਬੰਦੀਆਂ ਵਲੋਂ ਸਾਂਝੇ ਤੌਰ 'ਤੇ ਸਜਾਏ ਗਏ ਨਗਰ ਕੀਰਤਨ (ਆਜ਼ਾਦੀ ਮਾਰਚ) ਤੇ ਸਿੱਖ ਪ੍ਰਭੂ ਸੱਤਾ ਰੈਲੀ ਦੌਰਾਨ ਹਜ਼ਾਰਾਂ ਸੰਗਤਾਂ ਨੇ ਹਿੱਸਾ ਲਿਆ¢ ਇਸ ਮੌਕੇ ਸ਼ਾਨਦਾਰ ਨਗਰ ਕੀਰਤਨ ਨਾਲ ਸਾਨ ਫਰਾਂਸਿਸਕੋ ਸ਼ਹਿਰ ਦਾ ਕੇਂਦਰੀ ਹਿੱਸਾ ਖ਼ਾਲਸਾਈ ਰੰਗ 'ਚ ਰੰਗਿਆ ਨਜ਼ਰ ਆ ਰਿਹਾ ਸੀ¢ ਇਹ ਮਾਰਚ 34 ਸਾਲ ਪਹਿਲਾਂ ਜੂਨ-1984 ਵਿਚ ਭਾਰਤ ਸਰਕਾਰ ਵਲੋਂ ਸਿੱਖਾਂ ਦੇ ਪਵਿੱਤਰ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਕੀਤੇ ਹਮਲੇ ਦੀ ਯਾਦ 'ਚ ਸੈਕੰਡ ਸਟਰੀਟ ਤੋਂ ਸ਼ੁਰੂ ਹੋਇਆ ਅਤੇ ਸਾਨ ਫਰਾਂਸਿਸਕੋ ਦੇ ਸਿਵਿਕ ਸੈਂਟਰ ਪਲਾਜ਼ਾ ਡਾਊਨਟਾਊਨ 'ਤੇ ਜਾ ਕੇ ਖ਼ਤਮ ਹੋਇਆ¢ ਇਸ ਮਾਰਚ ਦੌਰਾਨ ਕਰੀਬ ਦਸ ਹਜ਼ਾਰ ਸਿੱਖ ਸੜਕਾਂ ਤੇ ਬਾਜ਼ਾਰਾਂ ਵਿਚ ਚਲਦੇ ਗਏ¢ ਸਾਨ ਫਰਾਂਸਿਸਕੋ ਸਥਿਤ ਗੁਰਦੁਆਰਾ ਸਾਹਿਬ ਦੀ ਸਮੂਹ ਸੰਗਤ ਤੇ ਪ੍ਰਬੰਧਕਾਂ ਵਲੋਂ ਹਜ਼ਾਰਾਂ ਦੀ ਗਿਣਤੀ ਵਿਚ ਦੂਰੋਂ ਨੇੜਿਉਂ ਪਹੁੰਚੀਆਂ ਸੰਗਤਾਂ ਨੂੰ ਨਾਸ਼ਤਾ ਚਾਹ-ਪਾਣੀ ਛਕਾਇਆ ਗਿਆ¢ ਦੋਵੇਂ ਰੈਸਟੋਰੈਂਟ ਸੇਵਾ ਵਿਚ ਪੂਰੀ ਤਰ੍ਹਾਂ ਹਿੱਸਾ ਲੈ ਰਹੇ ਸਨ¢ ਅਰਦਾਸ ਤੇ ਹੁਕਮਨਾਮੇ ਤੋਂ ਬਾਅਦ ਜਦ ਸੰਗਤਾਂ ਦੀ ਗਿਣਤੀ ਸਿਖਰ 'ਤੇ ਪੁੱਜ ਗਈ ਤਾਂ ਸਾਹਿਬ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੀ ਰਹਿਨੁਮਾਈ ਤੇ ਪੰਜਾਂ ਸਿੰਘਾਂ ਦੀ ਅਗਵਾਈ ਹੇਠ ਨਗਰ ਕੀਰਤਨ/ਫਰੀਡਮ ਮਾਰਚ ਦੀ ਸ਼ੁਰੂਆਤ ਕੀਤੀ ਗਈ¢


16 ਨੂੰ ਗ੍ਰੈਜੂਏਸ਼ਨ ਸਮਾਗਮ ਸਮੇਂ ਛੋਟੀ ਕਿਰਪਾਨ ਪਾ ਕੇ ਜਾ ਸਕਣਗੇ ਸਿੱਖ

ਸਿਆਟਲ, 13 ਜੂਨ (ਹਰਮਨਪ੍ਰੀਤ ਸਿੰਘ)-ਸਿਆਟਲ ਦੇ ਸਿੱਖ ਭਾਈਚਾਰੇ ਖ਼ਾਸ ਕਰ ਕੇ ਅੰਮਿ੍ਤਧਾਰੀ ਸਿੰਘਾਂ ਨੂੰ ਅੱਜ ਉਸ ਵੇਲੇ ਵੱਡੀ ਰਾਹਤ ਮਿਲੀ ਜਦੋਂ ਇੱਥੋਂ ਦੇ ਪੰਜਾਬੀਆਂ ਦੇ ਸੰਘਣੀ ਆਬਾਦੀ ਵਾਲੇ ਸ਼ਹਿਰ ਕੈਂਟ ਦੇ ਕੈਂਟ ਸਕੂਲ ਡਿਸਟਰਿਕ ਦੇ ਅਧਿਕਾਰੀਆਂ ਨੇ ਲਿਖ਼ਤੀ ...

ਪੂਰੀ ਖ਼ਬਰ »

ਲੰਡਨ ਵਿਖੇ ਨਿਲਾਮੀ 'ਚ 10 ਸਾਲ ਪੁਰਾਣਾ ਬੈਗ 2.17 ਲੱਖ ਡਾਲਰ 'ਚ ਵਿਕਿਆ

ਲੰਡਨ, 13 ਜੂਨ (ਏਜੰਸੀ)-ਲੰਡਨ 'ਚ 10 ਸਾਲ ਪੁਰਾਣਾ ਹਰਮੇਸ ਬਰਕਿਨ ਬੈਗ 2,17,144 ਡਾਲਰ (ਕਰੀਬ 1.4 ਕਰੋੜ ਰੁਪਏ) 'ਚ ਵਿਕਿਆ ਹੈ | ਨਿਲਾਮੀ 'ਚ ਸਭ ਤੋਂ ਵੱਧ ਕੀਮਤ 'ਚ ਬੈਗ ਦੇ ਵਿਕਣ ਨਾਲ ਨਵਾਂ ਯੂਰਪੀ ਰਿਕਾਰਡ ਬਣਿਆ ਹੈ | ਸੂਤਰਾਂ ਅਨੁਸਾਰ 18 ਕੈਰਟ ਵਾਈਟ ਗੋਲਡ ਡਾਇਮੰਡ ਜੜੇ ਲਾਕ ਨਾਲ 2008 ...

ਪੂਰੀ ਖ਼ਬਰ »

ਮੁਸਲਿਮ ਵਿਰੋਧੀ ਟਵੀਟ ਤੋਂ ਬਾਅਦ ਭਾਰਤੀ ਸ਼ੈਫ ਨੂੰ ਦੁਬਈ ਦੇ ਹੋਟਲ 'ਚੋਂ ਕੱਢਿਆ

ਦੁਬਈ, 13 ਜੂਨ (ਏਜੰਸੀ)- ਸੰਯੁਕਤ ਅਰਬ ਅਮੀਰਾਤ (ਯੂ.ਏ.ਈ.) 'ਚ ਭਾਰਤੀ ਮੂਲ ਦੇ ਪ੍ਰਸਿੱਧ ਸ਼ੈਫ ਅਤੁਲ ਕੋਚਰ ਦੇ ਇਸਲਾਮ ਵਿਰੋਧੀ ਟਵੀਟ ਦੀ ਵਜ੍ਹਾ ਕਰਕੇ 'ਜੇਡਬਲਯੂ ਮੈਰੀਅਟ ਮਾਰਕੀ ਹੋਟਲ' ਨੇ ਉਨ੍ਹਾਂ ਨਾਲ ਆਪਣਾ ਕਰਾਰ ਖ਼ਤਮ ਕਰ ਲਿਆ ਹੈ | ਕੋਚਰ ਨੇ ਇਸ ਟਵੀਟ 'ਚ ਅਮਰੀਕੀ ...

ਪੂਰੀ ਖ਼ਬਰ »

ਭੂ-ਮੱਧ ਸਾਗਰ ਰਾਹੀਂ ਇਕੋ ਬੇੜੇ 'ਚ ਸਵਾਰ ਹੋ ਕੇ 629 ਸ਼ਰਨਾਰਥੀ ਹੋਏ ਇਟਲੀ ਦਾਖ਼ਲ

ਵੀਨਸ, 13 ਜੂਨ (ਹਰਦੀਪ ਸਿੰਘ ਕੰਗ)-ਇਟਲੀ ਦੇ ਨਾਲ ਲੱਗਦੇ ਸਮੁੰਦਰੀ ਤੱਟਾਂ ਰਾਹੀ ਗ਼ੈਰਕਾਨੰੂਨੀ ਢੰਗ ਨਾਲ ਸ਼ਰਨਾਰਥੀਆਂ ਦਾ ਇਟਲੀ ਆਉਣਾ ਲਗਾਤਾਰ ਜਾਰੀ ਹੈ ਜਿਸ ਨੂੰ ਠੱਲ੍ਹ ਪਾਉਣਾ ਇਟਲੀ ਲਈ ਵੱਡੀ ਚੁਨੌਤੀ ਬਣਿਆ ਹੋਇਆ ਹੈ | ਬੀਤੇ ਦਿਨ ਵੀ 629 ਸ਼ਰਨਾਰਥੀਆਂ ਨਾਲ ...

ਪੂਰੀ ਖ਼ਬਰ »

ਯੂ. ਕੇ. 'ਚ ਭਾਰਤੀ ਵਿਦਿਆਰਥੀ 'ਤੇ ਨਸਲੀ ਟਿੱਪਣੀ, ਕਿਹਾ-'ਗੋ ਬੈਕ ਹੋਮ'

ਲੰਡਨ, 13 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਯੂ. ਕੇ. ਵਿਚ ਭਾਰਤੀ ਮੂਲ ਦੇ 28 ਸਾਲਾ ਵਿਦਿਆਰਥੀ 'ਤੇ ਨਸਲੀ ਹਮਲਾ ਕਰਦਿਆਂ ਇਕ ਗੋਰੇ ਵਿਅਕਤੀ ਨੇ ਚੀਕਦੇ ਹੋਏ ਕਿਹਾ, ਬ੍ਰੈਗਜ਼ਿਟ, ਗੋਅ ਬੈਕ ਹੋਮ | ਇਕ ਅੰਗਰੇਜ਼ੀ ਅਖ਼ਬਾਰ ਅਨੁਸਾਰ ਕੈਂਬਿ੍ਜ ਯੂਨੀਵਰਸਿਟੀ ਵਿਚ ਰਾਜਨੀਤੀ ...

ਪੂਰੀ ਖ਼ਬਰ »

ਇਰਫ਼ਾਨ ਸਾਬੀਰ ਹੋਣਗੇ ਕੈਲਗਰੀ ਮੈਕਾਲ ਹਲਕੇ ਤੋਂ ਐਨ.ਡੀ.ਪੀ. ਉਮੀਦਵਾਰ

ਕੈਲਗਰੀ 13 ਜੂਨ (ਜਸਜੀਤ ਸਿੰਘ ਧਾਮੀ)-2019 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਕੈਲਗਰੀ ਮੈਕਾਲ ਹਲਕੇ ਤੋਂ ਐਨ.ਡੀ.ਪੀ. ਉਮੀਦਵਾਰ ਮਨੁੱਖੀ ਸੇਵਾਵਾਂ ਬਾਰੇ ਮੰਤਰੀ ਇਰਫ਼ਾਨ ਸਾਬੀਰ ਹੋਣਗੇ | ਅੱਜ ਨਾਮਜ਼ਦਗੀ ਕਾਗ਼ਜ਼ ਭਰਨ ਮੌਕੇ ਹੋਰ ਕਿਸੇ ਵੀ ਉਮੀਦਵਾਰ ਨੇ ਇਰਫ਼ਾਨ ...

ਪੂਰੀ ਖ਼ਬਰ »

ਬ੍ਰੈਗਜ਼ਿਟ ਮੁੱਦੇ 'ਤੇ ਸੰਸਦ ਨੂੰ ਨਹੀਂ ਮਿਲਿਆ ਵੀਟੋ ਦਾ ਅਧਿਕਾਰ

ਲੰਡਨ, 13 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬ੍ਰੈਗਜ਼ਿਟ ਮੁੱਦੇ 'ਤੇ ਸੰਸਦ ਨੂੰ ਵੀਟੋ ਦਾ ਅਧਿਕਾਰ ਨਹੀਂ ਮਿਲਿਆ | ਸੰਸਦ ਮੈਂਬਰਾਂ ਨੇ ਅੰਤਿਮ ਬ੍ਰੈਗਜ਼ਿਟ ਮੁੱਦੇ 'ਤੇ ਸੰਸਦ ਨੂੰ ਵੀਟੋ ਦਾ ਅਧਿਕਾਰ ਦੇਣ ਨਾਲ ਸਬੰਧਿਤ ਯੋਜਨਾ ਨਾਮਨਜ਼ੂਰ ਕਰ ਦਿੱਤੀ | ਹਾਊਸ ਆਫ਼ ...

ਪੂਰੀ ਖ਼ਬਰ »

ਜਾਨ ਨੂੰ ਖ਼ਤਰਾ ਹੋਣ ਕਾਰਨ ਸਲਮਾਨ ਦੀ ਵਧਾਈ ਸੁਰੱਖਿਆ

ਮੁੰਬਈ, 13 ਜੂਨ (ਏਜੰਸੀ)- ਹਰਿਆਣਾ ਪੁਲਿਸ ਦੀ ਸਪੈਸ਼ਲ ਟਾਸਕ ਫ਼ੋਰਸ (ਐਸ.ਟੀ.ਐਫ਼) ਵਲੋਂ ਅਦਾਕਾਰ ਦੀ ਜਾਨ ਨੂੰ ਖ਼ਤਰਾਂ ਹੋਣ ਦੀ ਪੁਸ਼ਟੀ ਤੋਂ ਬਾਅਦ ਅੱਜ ਸਿਟੀ ਪੁਲਿਸ ਨੇ ਬਾਲੀਵੁੱਡ ਅਦਾਕਾਰ ਸਲਮਾਨ ਖ਼ਾਨ ਦੀ ਸੁਰੱਖਿਆ ਹੋਰ ਵਧਾ ਦਿੱਤੀ ਹੈ | ਜ਼ਿਕਰਯੋਗ ਹੈ ਕਿ ਕਾਲਾ ...

ਪੂਰੀ ਖ਼ਬਰ »

ਨਾਵਲਕਾਰ ਮਹਿੰਦਰ ਸਿੰਘ ਧਾਲੀਵਾਲ ਨੂੰ ਸਦਮਾ ਪਿਤਾ ਦਾ ਦਿਹਾਂਤ

ਲੰਡਨ, 13 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਯੂ.ਕੇ. ਦੇ ਪ੍ਰਸਿੱਧ ਨਾਵਲਕਾਰ ਮਹਿੰਦਰ ਸਿੰਘ ਧਾਲੀਵਾਲ ਦੇ ਪਿਤਾ ਚੇਅਰਮੈਨ ਸ. ਸੰਪੂਰਨ ਸਿੰਘ ਧਾਲੀਵਾਲ ਪਿਛਲੇ ਦਿਨੀਂ ਸਦੀਵੀਂ ਵਿਛੋੜਾ ਦੇ ਗਏ | ਉਹ 90 ਵਰਿ੍ਹਆਂ ਦੇ ਸਨ | ਸ. ਸੰਪੂਰਨ ਸਿੰਘ ਆਪਣੇ ਇਲਾਕੇ ਦੀ ਬਹੁਤ ਹੀ ...

ਪੂਰੀ ਖ਼ਬਰ »

ਪਿ੍ੰਸੀਪਲ ਸੈਕਟਰੀ ਇੰਡਸਟਰੀ, ਪੰਜਾਬ ਆਸਟ੍ਰੇਲੀਆ ਪੁੱਜੇ

ਮੈਲਬੌਰਨ, 13 ਜੂਨ (ਸਰਤਾਜ ਸਿੰਘ ਧੌਲ)-ਸ੍ਰੀ ਰਾਕੇਸ਼ ਵਰਮਾ ਪਿ੍ੰਸੀਪਲ ਸੈਕਟਰੀ ਇੰਡਸਟਰੀ ਐਾਡ ਕਾਮਰਸ ਪੰਜਾਬ ਸਰਕਾਰ ਜੋ ਕਿ ਆਸਟ੍ਰੇਲੀਆ ਦੌਰੇ 'ਤੇ ਹਨ, ਦੀ ਹੈਲਥ ਆਰਟਸ ਕਾਲਜ ਪ੍ਰਾਈਵੇਟ ਲਿਮਟਿਡ ਮੈਲਬੌਰਨ ਪਹੁੰਚੇ | ਉਨ੍ਹਾਂ ਵਲੋਂ ਸਟਾਫ ਅਤੇ ਕਾਲਜ ਦੇ ...

ਪੂਰੀ ਖ਼ਬਰ »

ਗ਼ਦਰੀ ਬਾਬਾ ਸ਼ਹੀਦ ਚੂਹੜ ਸਿੰਘ ਦੀ ਪੜਪੋਤੀ ਨੇ ਸਵੀਡਨ ਵਿਚ ਖ਼ਾਨਦਾਨ ਦਾ ਨਾਂਅ ਚਮਕਾਇਆ

ਬਰੇਸ਼ੀਆ (ਇਟਲੀ), 13 ਜੂਨ (ਬਲਦੇਵ ਸਿੰਘ ਬੂਰੇ ਜੱਟਾਂ)-ਪਿਛਲੇ ਲੰਬੇ ਸਮੇਂ ਤੋਂ ਸਵੀਡਨ ਦੇ ਸ਼ਹਿਰ ਸਟੋਕਹੋਲਮ ਵਿਚ ਵੱਸਦੇ ਸ. ਰਣਜੀਤ ਸਿੰਘ ਧਾਲੀਵਾਲ ਦੀ ਸਪੁੱਤਰੀ ਅਨਮੋਲ ਧਾਲੀਵਾਲ ਨੇ ਆਪਣੇ ਕਾਲਜ ਵਿਚੋਂ ਗਰੈਜੂਏਸ਼ਨ ਵਿਚੋਂ ਟਾਪ ਕੀਤਾ ਹੈ | ਇਸ ਸਬੰਧੀ 'ਅਜੀਤ' ਨੂੰ ...

ਪੂਰੀ ਖ਼ਬਰ »

ਸਾਊਥਾਲ ਵਿਖੇ ਵਾਇਸ ਆਫ਼ ਵੁਮੈਨ ਨੇ ਸ਼ਹੀਦੀ ਗੁਰਪੁਰਬ ਨੂੰ ਸਮਰਪਿਤ ਛਬੀਲ ਲਗਾਈ

ਲੰਡਨ, 13 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਸ਼ਾਂਤੀ ਦੇ ਪੁੰਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਲੇਡੀ ਮਾਰਗਰੇਟ ਰੋਡ ਸਾਊਥਾਲ ਵਿਖੇ ਵਾਇਸ ਆਫ਼ ਵੁਮੈਨ ਵਲੋਂ ਸਾਂਝੇ ਤੌਰ 'ਤੇ ਛਬੀਲ ਲਗਾਈ ਗਈ | ਇਸ ਮੌਕੇ ਠੰਢੇ ਮਿੱਠੇ ਜਲ ਅਤੇ ਸੌਫਟ ...

ਪੂਰੀ ਖ਼ਬਰ »

'ਸਿੱਖ ਸੇਵਾ ਟਰੱਸਟ' ਵਲੋਂ 'ਖ਼ਾਲਸਾ ਏਡ' ਤੇ ਹੋਰ ਸੰਸਥਾਵਾਂ ਨੂੰ ਲੋਕ ਭਲਾਈ ਦੇ ਕਾਰਜਾਂ ਲਈ ਮਾਇਆ ਭੇਟ

ਲੈਸਟਰ (ਇੰਗਲੈਂਡ), 13 ਜੂਨ (ਸੁਖਜਿੰਦਰ ਸਿੰਘ ਢੱਡੇ)-ਹਰੇਕ ਸਾਲ ਦੀ ਤਰ੍ਹਾਂ ਇਸ ਵਾਰ ਵੀ ਲੈਸਟਰ ਦੇ ਸਮੂਹ ਗੁਰਦੁਆਰਿਆਂ ਅਤੇ ਸੰਗਤ ਵਲੋਂ ਖ਼ਾਲਸਾ ਸਾਜਨਾ ਦਿਵਸ ਵਿਸਾਖੀ ਸਬੰਧੀ ਨਗਰ ਕੀਰਤਨ ਵਿਚ 'ਸਿੱਖ ਸੇਵਾ ਟਰੱਸਟ' ਦੇ ਸਿੰਘਾਂ ਵਲੋਂ ਨੌਜਵਾਨ ਬੱਚੇ-ਬੱਚੀਆਂ ਦੀ ...

ਪੂਰੀ ਖ਼ਬਰ »

ਮਨੁੱਖ ਦੁਆਰਾ ਦੂਜੇ ਮਨੁੱਖ ਨੂੰ ਸਲੀਕੇ ਨਾਲ ਮਿਲਣਾ ਹੀ ਜੀਵਨ ਜਾਂਚ- ਡਾ. ਨਰੇਸ਼ ਪਾਲ ਸੈਣੀ

ਟੋਰਾਂਟੋ, 13 ਜੂਨ (ਹਰਜੀਤ ਸਿੰਘ ਬਾਜਵਾ)-ਇਕੱਲੀਆਂ ਡਿਗਰੀਆਂ ਲੈ ਕੇ ਜਾਂ ਉੱਚ ਵਿਦਿਆਂ ਪ੍ਰਾਪਤ ਕਰ ਕੇ ਹੀ ਜ਼ਿੰਦਗੀ ਨੂੰ ਜੀਵਿਆ ਨਹੀਂ ਜਾ ਸਕਦਾ | ਇਸ ਲਈ ਜੀਵਨ ਜਾਂਚ ਆਉਣਾ ਵੀ ਜ਼ਰੂਰੀ ਹੈ, ਸਮਾਜਿਕ ਵਰਤਾਰਾ ਵੀ ਆਉਣਾ ਚਾਹੀਦਾ ਹੈ ਅਤੇ ਮਨੁੱਖ ਦੁਆਰਾ ਦੂਸਰੇ ਮਨੁੱਖ ...

ਪੂਰੀ ਖ਼ਬਰ »

ਸਿੱਖ ਫੈਡਰੇਸ਼ਨ ਯੂ.ਕੇ. ਵਲੋਂ ਸਾਕਾ ਨੀਲਾ ਤਾਰਾ ਨਾਲ ਸਬੰਧਿਤ ਗੁਪਤ ਫ਼ਾਈਲਾਂ ਜਨਤਕ ਕਰਨ ਦੇ ਫ਼ੈਸਲੇ ਦਾ ਸਵਾਗਤ

*ਸਿੱਖਾਂ ਨਾਲ ਹੋਈ ਬੇਇਨਸਾਫ਼ੀ ਤੋਂ ਪਰਦਾ ਹਟਾਉਣ ਲਈ ਪਹਿਲੀ ਲੜਾਈ ਫ਼ਤਿਹ ਹੋਈ–ਭਾਈ ਗਿੱਲ

ਲੰਡਨ, 13 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਜੂਨ 1984 ਵਿਚ ਭਾਰਤੀ ਫ਼ੌਜ ਵਲੋਂ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ 'ਤੇ ਕੀਤੇ ਗਏ ਹਮਲੇ ਦੇ ਸਬੰਧ ਵਿਚ ਬਰਤਾਨੀਆ ਸਰਕਾਰ ਦੀ ਭੂਮਿਕਾ ਨੂੰ ਲੈ ਕੇ ਚੱਲ ਰਹੇ ਵਿਵਾਦ ਨੇ ਉਸ ਸਮੇਂ ਨਵਾਂ ਮੋੜ ਲਿਆ ਜਦੋਂ ਜੱਜ ਮੁਰੇ ਸ਼ੈਨਕਸ ਨੇ ...

ਪੂਰੀ ਖ਼ਬਰ »

ਬਰੇਸ਼ੀਆਂ ਦੇ ਸ਼ਹਿਰ ਬਨਿਆਉਲੋ ਮੇਲਾ ਵਿਖੇ 6ਵਾਂ ਫੁਲਕਾਰੀ ਮੇਲਾ 17 ਨੂੰ

ਬਰੇਸ਼ੀਆ (ਇਟਲੀ), 13 ਜੂਨ (ਬਲਦੇਵ ਸਿੰਘ ਬੂਰੇ ਜੱਟਾਂ)-ਬਰੇਸ਼ੀਆ ਦੇ ਪੰਜਾਬੀ ਭਾਈਚਾਰੇ ਵਲੋਂ ਸ੍ਰੀਮਤੀ ਰੀਨਾ ਸ਼ਰਮਾ ਦੀ ਅਗਵਾਈ ਹੇਠ 6ਵਾਂ ਸਾਲਾਨਾ ਸਭਿਆਚਾਰਕ ਮੇਲਾ 'ਫੁਲਕਾਰੀ' 17 ਜੂਨ ਦਿਨ ਐਤਵਾਰ ਨੂੰ ਬਰੇਸ਼ੀਆ ਦੇ ਨਜ਼ਦੀਕੀ ਸ਼ਹਿਰ ਬਨਿਆਉਲੋ ਮੇਲਾ ਦੇ ਏ.ਜੇ. ...

ਪੂਰੀ ਖ਼ਬਰ »

ਅਮਰੀਕਾ-ਕੈਨੇਡਾ ਦੇ ਪੰਜਾਬੀ ਵਿਆਹ ਪਾਰਟੀਆਂ ਮੌਕੇ ਵੀ ਖ਼ੂਬ ਚਲਦੀ ਹੈ ਦਾਰੂ

ਸਿਆਟਲ, 13 ਜੂਨ (ਹਰਮਨਪ੍ਰੀਤ ਸਿੰਘ)-ਪੰਜਾਬੀਆਂ ਬਾਰੇ ਇਕ ਕਹਾਵਤ ਮਸ਼ਹੂਰ ਹੈ ਕਿ ਇਹ ਜਿੱਥੇ ਵੀ ਗਏ, ਉੱਥੇ ਹੀ ਇਨ੍ਹਾਂ ਨੇ ਆਪਣੀ ਵੱਖਰੀ ਪਛਾਣ ਬਣਾਈ ਤੇ ਵੱਖਰੇ ਰਿਕਾਰਡ ਬਣਾਏ | ਚਾਹੇ ਉਹ ਕਿਸੇ ਵੀ ਖੇਤਰ ਵਿਚ ਕਿਉਂ ਨਾ ਹੋਵੇ | ਅਮਰੀਕਾ ਕੈਨੇਡਾ ਵਿਚ ਵੀ ਇਸ ਵੇਲੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX